ਤਾਜਾ ਖ਼ਬਰਾਂ


ਅਯੁੱਧਿਆ 'ਚ ਲਗਾਈ ਗਈ ਧਾਰਾ 144 ,ਸ਼ਹਿਰ ਛਾਉਣੀ 'ਚ ਤਬਦੀਲ
. . .  1 day ago
14 ਲੱਖ ਰੁਪਏ ਦੇ ਨਕਲੀ ਨੋਟ ਬਰਾਮਦ
. . .  1 day ago
ਨਵੀਂ ਦਿੱਲੀ 13 ਅਕਤੂਬਰ - ਤਾਮਿਲਨਾਡੂ ਵਿਚ ਕੋਇੰਬਟੂਰ 'ਚੋਂ 1 4 ਲੱਖ ਰੁਪਏ ਮੁੱਲ ਦੇ ਨਕਲੀ ਨੋਟ ਬਰਾਮਦ ਹੋਏ ਹਨ ।ਇਸ ਸਬੰਧੀ 5 ਲੋਕਾਂ ਤੋਂ ਪੁੱਛਗਿੱਛ ਹੋ ਰਹੀ ਹੈ ।
ਉੱਤਰਾਖੰਡ: ਚਮੋਲੀ 'ਚ ਕੇਲ ਨਦੀ ਵਿਚ ਵਾਹਨ ਡਿੱਗਣ ਨਾਲ 3 ਵਿਅਕਤੀਆਂ ਦੀ ਮੌਤ, ਬਚਾਅ ਕਾਰਜ ਜਾਰੀ
. . .  1 day ago
ਦੋ ਟਰੱਕ ਯੂਨੀਅਨ ਦੀ ਲੜਾਈ 'ਚ ਅਕਾਲੀ ਧੜੇ ਦੇ ਤਿੰਨ ਵਿਅਕਤੀ ਜ਼ਖਮੀ
. . .  1 day ago
ਸਰਦੂਲਗੜ੍ਹ, 13 ਅਕਤੂਬਰ (ਜੀ.ਐਮ.ਅਰੋੜਾ ਨਿ.ਪ.ਪ) - ਸਰਦੂਲਗੜ੍ਹ ਦੀ ਅਡੀਸ਼ਨਲ ਅਨਾਜ ਮੰਡੀ 'ਚ ਬਣੀ ਟਰੱਕ ਯੂਨੀਅਨ 'ਚ ਲੜਾਈ ਦੌਰਾਨ ਅਕਾਲੀ ਧੜੇ ਨਾਲ ਸਬੰਧਿਤ ਤਿੰਨ ਵਿਅਕਤੀ...
ਚੀਨ ਦੇ ਇਕ ਰੈਸਟੋਰੈਂਟ 'ਚ ਹੋਇਆ ਧਮਾਕਾ, 9 ਮੌਤਾਂ
. . .  1 day ago
ਬੀਜਿੰਗ, 13 ਅਕਤੂਬਰ- ਚੀਨ ਦੇ ਪੂਰਬੀ ਪ੍ਰਾਂਤ ਜਿਯਾਂਗਸੂ 'ਚ ਐਤਵਾਰ ਨੂੰ ਇਕ ਰੈਸਟੋਰੈਂਟ 'ਚ ਧਮਾਕਾ ਹੋਣ ਦੀ ਖ਼ਬਰ ...
ਜ਼ੀਰਕਪੁਰ 'ਚ ਗੁਰਦਾਸ ਮਾਨ ਦਾ ਅੱਜ ਹੋਣ ਵਾਲਾ ਸ਼ੋਅ ਰੱਦ
. . .  1 day ago
ਜ਼ੀਰਕਪੁਰ,13 ਅਕਤੂਬਰ (ਹੈਪੀ ਪੰਡਵਾਲਾ) - ਜ਼ੀਰਕਪੁਰ-ਅੰਬਾਲਾ ਸੜਕ 'ਤੇ ਇਕ ਵਪਾਰਕ ਅਦਾਰੇ ਵਲੋਂ ਚੱਕਦੇ ਬੀਟਸ ਬੈਨਰ ਹੇਠ ਪ੍ਰਸਿੱਧ ਪੰਜਾਬੀ ਗਾਇਕਾਂ...
ਨਦੀ 'ਚ ਇਕ ਵਾਹਨ ਦੇ ਡਿੱਗਣ ਕਾਰਨ ਤਿੰਨ ਲੋਕਾਂ ਦੀ ਮੌਤ
. . .  1 day ago
ਦੇਹਰਾਦੂਨ, 13 ਅਕਤੂਬਰ- ਉੱਤਰਾਖੰਡ ਦੇ ਚਮੋਲੀ 'ਚ ਯਾਤਰੀਆਂ ਨਾਲ ਭਰੇ ਇਕ ਵਾਹਨ ਦੇ ਨਦੀ 'ਚ ਡਿੱਗਣ ਦੀ ਖ਼ਬਰ ...
ਚੋਣ ਪ੍ਰਚਾਰ ਕਰਨ ਪਹੁੰਚੇ ਤੇਜਸਵੀ ਯਾਦਵ ਦੀ ਰੈਲੀ 'ਚ ਹੰਗਾਮਾ, ਲੋਕਾਂ ਨੇ ਇੱਕ-ਦੂਜੇ 'ਤੇ ਵਰ੍ਹਾਈਆਂ ਕੁਰਸੀਆਂ
. . .  1 day ago
ਪਟਨਾ, 13 ਅਕਤੂਬਰ- ਬਿਹਾਰ ਦੇ ਸਹਰਸਾ ਜ਼ਿਲ੍ਹੇ 'ਚ ਆਰ. ਜੇ. ਡੀ. ਨੇਤਾ ਤੇਜਸਵੀ ਯਾਦਵ ਦੀ ਚੋਣ ਰੈਲੀ 'ਚ ਅੱਜ ਰੱਜ ਕੇ ਹੰਗਾਮਾ ਹੋਇਆ। ਤੇਜਸਵੀ ਯਾਦਵ ਜ਼ਿਲ੍ਹੇ ਦੇ ਸਿਮਰੀ ਬਖਤਿਆਰਪੁਰ 'ਚ ਚੋਣ ਪ੍ਰਚਾਰ ਲਈ...
ਮਹਾਰਾਸ਼ਟਰ 'ਚ ਅਮਿਤ ਸ਼ਾਹ ਨੇ ਕੱਢਿਆ ਰੋਡ ਸ਼ੋਅ
. . .  1 day ago
ਮੁੰਬਈ, 13 ਅਕਤੂਬਰ- ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਮਹਾਰਾਸ਼ਟਰ ਪਹੁੰਚੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...
ਰਾਜਨਾਥ ਸਿੰਘ ਦੀ ਪਾਕਿਸਤਾਨ ਨੂੰ ਨਸੀਹਤ- ਨਹੀਂ ਬਦਲੀ ਸੋਚ ਤਾਂ ਟੁਕੜੇ-ਟੁਕੜੇ ਹੋ ਜਾਣਗੇ
. . .  1 day ago
ਚੰਡੀਗੜ੍ਹ, 13 ਅਕਤੂਬਰ- ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਰੱਖਿਆ ਮੰਤਰੀ ਰਾਜਨਾਥ ਸਿੰਘ ਅੱਜ ਹਰਿਆਣਾ ਪਹੁੰਚੇ ਹੋਏ ਹਨ। ਇੱਥੇ ਪਟੌਦੀ 'ਚ ਇੱਕ ਚੋਣ ਰੈਲੀ ਨੂੰ ਸੰਬੋਧਿਤ ਕਰਦਿਆਂ ਉਨ੍ਹਾਂ ਨੇ...
ਜਾਪਾਨ 'ਚ ਤੂਫ਼ਾਨ 'ਹੇਜਿਬੀਸ' ਦਾ ਕਹਿਰ ਜਾਰੀ, 25 ਲੋਕਾਂ ਦੀ ਮੌਤ
. . .  1 day ago
ਟੋਕੀਓ, 13 ਅਕਤੂਬਰ- ਜਾਪਾਨ ਦੀ ਰਾਜਧਾਨੀ ਟੋਕੀਓ ਸਮੇਤ ਦੇਸ਼ ਦੇ ਹੋਰ ਹਿੱਸਿਆਂ 'ਚ ਭਿਆਨਕ ਤੂਫ਼ਾਨ 'ਹੇਜਿਬੀਸ' ਕਾਰਨ ਹੁਣ ਤੱਕ 25 ਲੋਕਾਂ ਦੀ ਮੌਤ ਚੁੱਕੀ ਹੈ। ਉੱਥੇ ਹੀ ਇਸ ਕਾਰਨ ਕਈ ਲੋਕ ਲਾਪਤਾ...
ਰਵੀਸ਼ੰਕਰ ਪ੍ਰਸਾਦ ਨੇ ਆਰਥਿਕ ਮੰਦੀ 'ਤੇ ਦਿੱਤੇ ਬਿਆਨ ਨੂੰ ਲਿਆ ਵਾਪਸ
. . .  1 day ago
ਨਵੀਂ ਦਿੱਲੀ, 13 ਅਕਤੂਬਰ- ਕੇਂਦਰੀ ਮੰਤਰੀ ਰਵੀਸ਼ੰਕਰ ਪ੍ਰਸਾਦ ਨੇ ਆਰਥਿਕ ਮੰਦੀ ਅਤੇ ਫ਼ਿਲਮਾਂ ਦੀ ਕਮਾਈ 'ਤੇ ਦਿੱਤੇ ਬਿਆਨ 'ਤੇ ਹੰਗਾਮਾ ਮਚਣ ਤੋਂ ਬਾਅਦ ਆਪਣਾ ਬਿਆਨ ਵਾਪਸ ਲੈ ਲਿਆ ਹੈ। ਉਨ੍ਹਾਂ ਨੇ...
ਖਰੜ-ਲੁਧਿਆਣਾ ਹਾਈਵੇਅ 'ਤੇ ਪਿੰਡ ਭਾਗੋਮਾਜਰਾ ਨੇੜੇ ਬਣੇ ਹਾਈਵੇਅ 'ਤੇ ਫੇਰੀ ਗਈ ਸਿਆਹੀ
. . .  1 day ago
ਖਰੜ, 13 ਅਕਤੂਬਰ (ਗੁਰਮੁੱਖ ਸਿੰਘ ਮਾਨ)- ਖਰੜ-ਲੁਧਿਆਣਾ ਹਾਈਵੇਅ 'ਤੇ ਪਿੰਡ ਭਾਗੋਮਾਜਰਾ ਨੇੜੇ ਬਣੇ ਟੋਲ ਪਲਾਜ਼ਾ 'ਤੇ ਜਾਣਕਾਰੀ ਹਿੰਦੀ ਅਤੇ ਅੰਗਰੇਜ਼ੀ ਭਾਸ਼ਾ 'ਚ ਲਿਖਣ ਅਤੇ ਪੰਜਾਬੀ ਭਾਸ਼ਾ ਨਾ...
ਪੁਣੇ ਟੈਸਟ 'ਚ ਭਾਰਤ ਦੀ ਸ਼ਾਨਦਾਰ ਜਿੱਤ, ਲੜੀ 'ਤੇ ਵੀ ਕਬਜ਼ਾ
. . .  1 day ago
ਪੁਣੇ, 13 ਅਕਤੂਬਰ- ਭਾਰਤ ਨੇ ਦੱਖਣੀ ਅਫ਼ਰੀਕਾ ਨੂੰ ਪੁਣੇ 'ਚ ਖੇਡੇ ਗਏ ਦੂਜੇ ਟੈਸਟ ਮੈਚ 'ਚ ਪਾਰੀ ਅਤੇ 137 ਦੌੜਾਂ ਨਾਲ ਕਰਾਰੀ ਮਾਤ ਦੇ ਕੇ ਤਿੰਨ ਟੈਸਟ ਮੈਚਾਂ ਦੀ ਲੜੀ 'ਚ 2-0 ਨਾਲ ਜੇਤੂ ਬੜਤ...
ਸਾਢੇ 15 ਕਰੋੜ ਰੁਪਏ ਦੀ ਹੈਰੋਇਨ ਸਣੇ ਚਾਰ ਗ੍ਰਿਫ਼ਤਾਰ
. . .  1 day ago
ਲੁਧਿਆਣਾ, 13 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)- ਐੱਸ. ਟੀ. ਐੱਫ. ਦੀ ਪੁਲਿਸ ਨੇ ਅੱਜ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ...
ਵਿਸ਼ਵ ਮਹਿਲਾ ਮੁੱਕੇਬਾਜ਼ੀ ਚੈਂਪੀਅਨਸ਼ਿਪ 'ਚ ਗੋਲਡ ਤੋਂ ਖੁੰਝੀ ਮੰਜੂ ਰਾਣੀ
. . .  1 day ago
ਪੁਣੇ ਟੈਸਟ : ਭਾਰਤ ਨੇ ਇੱਕ ਪਾਰੀ ਅਤੇ 137 ਦੌੜਾਂ ਨਾਲ ਦੱਖਣੀ ਅਫ਼ਰੀਕਾ ਨੂੰ ਹਰਾਇਆ
. . .  1 day ago
ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ 'ਚ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੰਗ-ਬਿਰੰਗੇ ਫੁੱਲਾਂ ਨਾਲ ਸਜਾਵਟ ਸ਼ੁਰੂ
. . .  1 day ago
ਸ੍ਰੀ ਅਕਾਲ ਤਖ਼ਤ ਸਾਹਿਬ ਨੇੜੇ ਖ਼ਜ਼ਾਨਾ ਡਿਉੜੀ ਦੀ ਸਾਂਭ-ਸੰਭਾਲ ਦੀ ਸੇਵਾ ਆਰੰਭ
. . .  1 day ago
ਪ੍ਰਧਾਨ ਮੰਤਰੀ ਮੋਦੀ ਦੀ ਵਿਰੋਧੀ ਧਿਰਾਂ ਨੂੰ ਚੁਣੌਤੀ- ਹਿੰਮਤ ਹੈ ਤਾਂ ਧਾਰਾ 370 ਨੂੰ ਵਾਪਸ ਲਿਆਉਣ ਦਾ ਵਾਅਦਾ ਕਰੋ
. . .  1 day ago
ਵਿਸ਼ਵ ਮਹਿਲਾ ਮੁੱਕੇਬਾਜ਼ੀ ਚੈਂਪੀਅਨਸ਼ਿਪ ਦੇ ਫਾਈਨਲ 'ਚ ਹਾਰੀ ਮੰਜੂ ਰਾਣੀ
. . .  1 day ago
ਪੁਣੇ ਟੈਸਟ : ਹਾਰ ਦੇ ਕੰਢੇ 'ਤੇ ਦੱਖਣੀ ਅਫ਼ਰੀਕਾ, ਜਿੱਤ ਤੋਂ ਤਿੰਨ ਵਿਕਟਾਂ ਦੂਰ ਭਾਰਤ
. . .  1 day ago
ਬੁਰਕੀਨਾ ਫਾਸੋ 'ਚ ਮਸਜਿਦ 'ਚ ਹਮਲਾ, 15 ਲੋਕਾਂ ਦੀ ਮੌਤ
. . .  1 day ago
ਰਾਸ਼ਟਰਪਤੀ ਕੋਵਿੰਦ ਨੇ ਕੀਤੀ ਪ੍ਰਧਾਨ ਮੰਤਰੀ ਮੋਦੀ ਦੀ ਮਾਂ ਨਾਲ ਮੁਲਾਕਾਤ
. . .  1 day ago
ਮੋਗਾ ਸ਼ਹਿਰ ਦੇ ਉੱਘੇ ਕਾਰੋਬਾਰੀ ਨੇ ਗੋਲੀ ਮਾਰ ਕੇ ਕੀਤੀ ਖ਼ੁਦਕੁਸ਼ੀ
. . .  1 day ago
ਜੇਕਰ ਰਾਫੇਲ ਹੁੰਦਾ ਤਾਂ ਭਾਰਤ 'ਚ ਬੈਠਿਆਂ ਹੀ ਕਰ ਦਿੰਦੇ ਅੱਤਵਾਦੀ ਟਿਕਾਣਿਆਂ ਨੂੰ ਤਬਾਹ- ਰਾਜਨਾਥ ਸਿੰਘ
. . .  1 day ago
ਰਾਜਸਥਾਨ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  1 day ago
ਵਿਸ਼ਵ ਬੈਂਕ ਤੋਂ ਭਾਰਤ ਨੂੰ ਝਟਕਾ, ਘਟਾਇਆ ਵਿਕਾਸ ਦਰ ਦਾ ਅਨੁਮਾਨ
. . .  1 day ago
ਪੁਣੇ ਟੈਸਟ : ਲੰਚ ਤੱਕ ਦੱਖਣੀ ਅਫ਼ਰੀਕਾ ਦੂਜੀ ਪਾਰੀ 'ਚ 74/4
. . .  1 day ago
ਮੁੰਬਈ 'ਚ ਇਮਾਰਤ ਨੂੰ ਲੱਗੀ ਭਿਆਨਕ ਅੱਗ
. . .  1 day ago
ਆਰ. ਐੱਸ. ਐੱਸ. ਦੇ ਮੁਖੀ ਮੋਹਨ ਭਾਗਵਤ ਨੇ ਕਿਹਾ- ਭਾਰਤ 'ਚ ਮਿਲਣਗੇ ਸਭ ਤੋਂ ਸੁਖੀ ਮੁਸਲਮਾਨ, ਕਿਉਂਕਿ ਅਸੀਂ ਹਿੰਦੂ ਹਾਂ
. . .  1 day ago
ਹਰਿਆਣਾ ਵਿਧਾਨ ਸਭਾ ਚੋਣਾਂ ਲਈ ਭਾਜਪਾ ਨੇ ਜਾਰੀ ਕੀਤਾ ਚੋਣ ਮਨੋਰਥ ਪੱਤਰ
. . .  1 day ago
ਰੂਸ 'ਚ ਵਾਪਰੇ ਭਿਆਨਕ ਸੜਕ ਹਾਦਸੇ 'ਚ ਪੰਜ ਲੋਕਾਂ ਦੀ ਮੌਤ ਅਤੇ ਕਈ ਜ਼ਖ਼ਮੀ
. . .  1 day ago
ਪ੍ਰਧਾਨ ਮੰਤਰੀ ਮੋਦੀ ਦੀ ਭਤੀਜੀ ਨਾਲ ਝਪਟਮਾਰੀ ਦੇ ਮਾਮਲੇ 'ਚ ਇੱਕ ਦੋਸ਼ੀ ਗ੍ਰਿਫ਼ਤਾਰ
. . .  1 day ago
ਪਾਕਿਸਤਾਨ ਵੱਲੋਂ ਰਿਹਾਇਸ਼ੀ ਇਲਾਕਿਆਂ ਨੂੰ ਮੁੱਖ ਰੱਖ ਕੇ ਕੀਤੀ ਗਈ ਗੋਲੀਬਾਰੀ
. . .  1 day ago
ਅੱਜ ਮਹਾਰਾਸ਼ਟਰ 'ਚ ਮੋਦੀ ਤੇ ਰਾਹੁਲ ਕਰਨਗੇ ਚੋਣ ਰੈਲੀਆਂ
. . .  about 1 hour ago
ਅੱਜ ਦਾ ਵਿਚਾਰ
. . .  about 1 hour ago
ਜ਼ਿਮਨੀ ਚੋਣਾਂ ਹਾਰਨ ਤੋਂ ਬਾਅਦ ਕਾਂਗਰਸ ਸਰਕਾਰ ਨੇ ਡਿਗ ਜਾਣਾ ਹੈ - ਮਜੀਠੀਆ
. . .  2 days ago
ਸ੍ਰੀ ਚਮਕੌਰ ਸਾਹਿਬ ਤੋਂ ਸੁਲਤਾਨਪੁਰ ਲੋਧੀ ਸਾਈਕਲ ਯਾਤਰਾ ਦਾ ਬਲਾਚੌਰ ਵਿਖੇ ਸਵਾਗਤ
. . .  2 days ago
ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
. . .  2 days ago
ਕਾਠਮੰਡੂ ਪਹੁੰਚੇ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ
. . .  2 days ago
ਡਾ. ਓਬਰਾਏ ਵੱਲੋਂ ਸੁਲਤਾਨਪੁਰ ਲੋਧੀ 'ਚ ਹੋਵੇਗਾ ਨਿਵੇਕਲਾ ਜੋੜਾ ਘਰ ਤਿਆਰ
. . .  2 days ago
ਨਿਊ ਯਾਰਕ 'ਚ ਅਣਪਛਾਤੇ ਵਿਅਕਤੀਆਂ ਵੱਲੋਂ ਕੀਤੀ ਗੋਲੀਬਾਰੀ 'ਚ 4 ਲੋਕਾਂ ਦੀ ਮੌਤ
. . .  2 days ago
ਵੱਡੇ ਪੱਧਰ 'ਤੇ ਸਰਹੱਦੀ ਇਲਾਕੇ 'ਚ ਚਲਾਇਆ ਗਿਆ ਸਰਚ ਆਪਰੇਸ਼ਨ
. . .  2 days ago
ਵਿਆਹ ਸਮਾਗਮ ਤੋਂ ਵਾਪਸ ਆ ਰਹੇ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ, ਇੱਕ ਜ਼ਖ਼ਮੀ
. . .  2 days ago
ਬੰਗਾ ਪੁਲਿਸ ਨੇ ਵੱਡੀ ਮਾਤਰਾ 'ਚ ਸ਼ਰਾਬ ਸਣੇ ਇੱਕ ਵਿਅਕਤੀ ਨੂੰ ਕੀਤਾ ਕਾਬੂ
. . .  2 days ago
ਪੰਜਾਬ ਸਰਕਾਰ ਵਲੋਂ ਦੀਵਾਲੀ ਦਾ ਤੋਹਫ਼ਾ, ਕਰਮਚਾਰੀਆਂ ਅਤੇ ਪੈਨਸ਼ਨਰਾਂ ਦਾ ਵਧਾਇਆ ਮਹਿੰਗਾਈ ਭੱਤਾ
. . .  2 days ago
ਪਟਿਆਲਾ ਨੇੜੇ ਏ. ਟੀ. ਐੱਮ. 'ਚੋਂ ਸਾਢੇ 12 ਲੱਖ ਦੇ ਕਰੀਬ ਲੁੱਟ
. . .  2 days ago
ਪ੍ਰਧਾਨ ਮੰਤਰੀ ਮੋਦੀ ਵਲੋਂ 8 ਨਵੰਬਰ ਨੂੰ ਕੀਤਾ ਜਾਵੇਗਾ ਕਰਤਾਰਪੁਰ ਲਾਂਘੇ ਦਾ ਉਦਘਾਟਨ
. . .  2 days ago
8 ਨਵੰਬਰ ਨੂੰ ਪ੍ਰਧਾਨ ਮੰਤਰੀ ਮੋਦੀ ਕਰਨਗੇ ਕਰਤਾਰਪੁਰ ਲਾਂਘੇ ਦਾ ਉਦਘਾਟਨ
. . .  2 days ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 12 ਜੇਠ ਸੰਮਤ 551

ਅੰਮ੍ਰਿਤਸਰ

ਸ਼੍ਰੋਮਣੀ ਕਮੇਟੀ ਨੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਢਾਡੀ ਮੁਕਾਬਲੇ ਕਰਵਾਏ

ਬਾਬਾ ਬਕਾਲਾ ਸਾਹਿਬ, 25 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)- ਅੱਜ ਇਥੇ ਇਤਿਹਾਸਕ ਗੁਰਦੁਆਰਾ ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਢਾਡੀ ਮੁਕਾਬਲੇ ਕਰਵਾਏ ਗਏ | ਦੀਵਾਨ ਹਾਲ ਵਿਖੇ ਮਰਹੂਮ ਢਾਡੀ ਗਿਆਨੀ ਸੋਹਣ ਸਿੰਘ ਸੀਤਲ ਅਤੇ ਮਰਹੂਮ ਕਵੀਸ਼ਰ ਗਿਆਨੀ ਜੋਗਾ ਸਿੰਘ ਜੋਗੀ ਦੀ ਯਾਦ 'ਚ ਕਰਵਾਏ ਗਏ ਇਨਾਮੀ ਢਾਡੀ ਮੁਕਾਬਲਿਆਂ ਵਿਚ ਅੱਜ ਮਾਝਾ ਜ਼ੋਨ ਤੋਂ ਕੁਲ 17 ਟੀਮਾਂ ਨੇ ਭਾਗ ਲਿਆ | ਜਿਨ੍ਹਾਂ ਵਿਚੋਂ ਪਹਿਲੇ ਸਥਾਨ ਤੇ ਲਖਬੀਰ ਸਿੰਘ ਕੋਟ, ਦੁਸਰੇ ਸਥਾਨ ਤੇ ਖੜਗ ਸਿੰਘ ਪਠਾਨਕੋਟ, ਤੀਸਰੇ ਸਥਾਨ ਤੇ ਪੂਰਨ ਸਿੰਘ ਅਰਸ਼ੀ ਅਤੇ ਚੌਥੇ ਸਥਾਨ ਤੇ ਜਰਨੈਲ ਸਿੰਘ ਖੇੜਾ ਦੇ ਢਾਡੀ ਜਥਿਆਂ ਦੀ ਚੋਣ ਕੀਤੀ ਗਈ | ਇਸ ਮੌਕੇ 4 ਜੱਜ ਸਾਹਿਬਾਨ, ਜਿੰਨ੍ਹਾਂ ਵਿੱਚ ਡਾ: ਜਸਬੀਰ ਕੌਰ ਭਾਸ਼ਾ ਵਿਭਾਗ ਪਟਿਆਲਾ, ਡਾ: ਕੰਵਲਜੀਤ ਸਿੰਘ ਇੰਚਾਰਜ ਗੁਰਮਤਿ ਸੰਗੀਤ ਵਿਭਾਗ ਪੰਜਾਬੀ ਯੂਨੀਵਰਸਿਟੀ ਪਟਿਆਲਾ, ਜ: ਸਵਿੰਦਰ ਸਿੰਘ ਭੰਗੂ ਸਾਬਕਾ ਢਾਡੀ, ਭਾਈ ਸਤਪਾਲ ਸਿੰਘ ਐਮ. ਏ. ਢਾਡੀ ਧਰਮ ਪ੍ਰਚਾਰ ਕਮੇਟੀ ਨੇ ਜੱਜ ਸਾਹਿਬਾਨ ਦੀ ਭੂਮਿਕਾ ਬਾਖੂਬੀ ਨਿਭਾਈ | ਇਸ ਮੌਕੇ ਸਾਬਕਾ ਵਿਧਾਇਕ ਜਥੇਦਾਰ ਬਲਜੀਤ ਸਿੰਘ ਜਲਾਲ ਉਸਮਾਂ ਮੈਂਬਰ ਸ਼੍ਰੋਮਣੀ ਕਮੇਟੀ, ਅਮਰਜੀਤ ਸਿੰਘ ਭਲਾਈਪੁਰ ਮੈਂਬਰ ਸ਼੍ਰੋਮਣੀ ਕਮੇਟੀ, ਅਮਰੀਕ ਸਿੰਘ ਵਿਛੋਆ ਅੰਤਿ੍ਗ ਮੈਂਬਰ ਸ਼੍ਰੋਮਣੀ ਕਮੇਟੀ, ਭਾਈ ਕੁਲਵਿੰਦਰ ਸਿੰਘ ਰਮਦਾਸ ਮੀਤ ਸਕੱਤਰ ਸ਼੍ਰੋਮਣੀ ਕਮੇਟੀ, ਗਿਆਨੀ ਗੁਰਮੁੱਖ ਸਿੰਘ ਜੋਗੀ ਐਮ. ਏ. ਆਦਿ ਬੁਲਾਰਿਆਂ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ, ਮੁੱਖ ਸਕੱਤਰ ਡਾ: ਰੂਪ ਸਿੰਘ ਅਤੇ ਬਲਵਿੰਦਰ ਸਿੰਘ ਜੌੜ ਸਿੰਘਾਂ ਦੀ ਅਗਵਾਈ ਹੇਠ ਮਾਝੇ ਮਾਲਵੇ ਅਤੇ ਦੁਆਬੇ ਦੇ ਤਿੰਨ ਜ਼ੋਨਾਂ ਵਿੱਚ ਇਹ ਮੁਕਾਬਲੇ ਕਰਵਾਏ ਜਾ ਰਹੇ ਹਨ ਅਤੇ ਭਲਕੇ 26 ਮਈ ਨੂੰ ਵੀ ਗੁਰਦੁਆਰਾ ਬਾਬਾ ਬਕਾਲਾ ਸਾਹਿਬ ਵਿਖੇ ਕਵੀਸ਼ਰੀ ਮੁਕਾਬਲੇ ਕਰਵਾਏ ਜਾਣਗੇ | ਇਨ੍ਹਾਂ ਤਿੰਨਾਂ ਜ਼ੋਨਾਂ ਵਿਚੋਂ ਤਿੰਨ ਤਿੰਨ ਜਥੇ ਚੁਣੇ ਜਾਣਗੇ, ਜਿਨ੍ਹਾਂ ਦੇ ਫਾਇਨਲ ਮੁਕਾਬਲੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਹੋਣਗੇ | ਇਸ ਮੌਕੇ ਮੈਨੇਜਰ ਭਾਈ ਸਤਿੰਦਰ ਸਿੰਘ ਬਾਜਵਾ, ਮੀਤ ਮੈਨੇਜਰ ਭਾਈ ਮੋਹਣ ਸਿੰਘ ਕੰਗ, ਜਥੇਦਾਰ ਰਤਨ ਸਿੰਘ ਜਫਰਵਾਲ, ਭਾਈ ਭੁਪਿੰਦਰ ਸਿੰਘ ਹੈੱਡਗ੍ਰੰਥੀ, ਭਾਈ ਜਸਪਾਲ ਸਿੰਘ ਬਲਸਰਾਏ ਪ੍ਰਚਾਰਕ, ਭਾਈ ਸੁੱਚਾ ਸਿੰਘ ਸੁਪਰਵਾਈਜ਼ਰ, ਜ: ਅਜੀਤ ਸਿੰਘ ਧਿਆਨਪੁਰ, ਜ: ਸੂਰਤਾ ਸਿੰਘ ਚੀਮਾਂਬਾਠ, ਜ: ਜਰਨੂਲ ਸਿੰਘ ਚੀਮਾਂਬਾਠ, ਗੁਰਮਿੰਦਰ ਸਿੰਘ ਡੱਲਾ, ਭਾਈ ਕੁਲਜੀਤ ਸਿੰਘ ਕਵੀਸ਼ਰ, ਗੁਰਭੇਜ ਸਿੰਘ ਇੰਚਾਰਜ ਸਰਾਂ ਅਤੇ ਹੋਰ ਸਖਸ਼ੀਅਤਾਂ ਹਾਜ਼ਰ ਸਨ |

ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤ

ਓਠੀਆ, 25 ਮਈ (ਗੁਰਵਿੰਦਰ ਸਿੰਘ ਛੀਨਾ)-ਸਥਾਨਕ ਕਸਬਾ ਓਠੀਆ ਵਿਖੇ ਅੱਜ ਦੁਪਿਹਰ 3 ਕੁ ਵਜੇ ਦੇ ਕਰੀਬ ਇਕ ਨੌਜਵਾਨ ਦੀ ਬਿਜਲੀ ਦਾ ਜਬਰਦਸਤ ਕਰੰਟ ਲੱਗਣ ਕਾਰਨ ਮੌਤ ਹੋ ਗਈ | ਜਾਣਕਾਰੀ ਅਨੁਸਾਰ ਪਿੰਡ ਓਠੀਆ ਦਾ ਨੌਜਵਾਨ ਕੁਲਦੀਪ ਸਿੰਘ ਉਮਰ 19 ਕੁ ਸਾਲ ਪੁੱਤਰ ਨਿੰਦਰ ਸਿੰਘ ਜੋ ...

ਪੂਰੀ ਖ਼ਬਰ »

ਮਾਰਕੀਟ ਕਮੇਟੀ ਅਜਨਾਲਾ ਅਧੀਨ ਆਉਂਦੀਆਾ ਮੰਡੀਆਾ 'ਚ 116215 ਮੀਟਿ੍ਕ ਟਨ ਖ਼ਰੀਦ ਹੋਈ

ਅਜਨਾਲਾ, 25 ਮਈ (ਗੁਰਪ੍ਰੀਤ ਸਿੰਘ ਢਿੱਲੋਂ)¸ਪੰਜਾਬ ਸਰਕਾਰ ਦੇ ਹੁਕਮਾਾ ਤਹਿਤ ਅੱਜ ਪੰਜਾਬ ਭਰ ਦੀਆਂ ਮੰਡੀਆਂ ਵਿਚ ਕਣਕ ਦੀ ਸਰਕਾਰੀ ਖ਼ਰੀਦ ਬੰਦ ਹੋ ਗਈ ਹੈ | ਮਾਰਕੀਟ ਕਮੇਟੀ ਅਜਨਾਲਾ ਤੋਂ ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਇਸ ਕਮੇਟੀ ਅਧੀਨ ਆਉਂਦੀਆਂ ਵੱਖ-ਵੱਖ ...

ਪੂਰੀ ਖ਼ਬਰ »

ਇੰਟੈਲੀਜੈਂਸ ਇੰਸਪੈਕਟਰ ਖੁਦਕੁਸ਼ੀ ਕਰਨ ਦੇ ਮਾਮਲੇ 'ਚ ਪਤਨੀ ਤੇ ਸਹੁਰੇ ਪਰਿਵਾਰ ਿਖ਼ਲਾਫ਼ ਪਰਚਾ ਦਰਜ

ਅੰਮਿ੍ਤਸਰ, 25 ਮਈ (ਰੇਸ਼ਮ ਸਿੰਘ)¸ਇਕ ਇੰਟੈਲੀਜੈਂਸ ਇਸੰਪੈਕਟਰ ਜ਼ਹਿਰੀਲੀ ਵਸਤੂ ਨਿਗਲ ਕੇ ਖੁਦਕੁਸ਼ੀ ਕਰ ਲਏ ਜਾਣ ਦੇ ਮਾਮਲੇ 'ਚ ਪੁਲਿਸ ਨੇ ਮਿ੍ਤਕਾ ਦੀ ਪਤਨੀ ਸਣੇ ਸਹੁਰੇ ਪਰਿਵਾਰ ਦੇ 4 ਮੈਂਬਰਾਂ ਿਖ਼ਲਾਫ਼ ਆਤਮ ਹਤਿਆ ਲਈ ਮਜ਼ਬੂਰ ਕੀਤੇ ਜਾਣ ਦੇ ਦੋਸ਼ਾਂ ਅਧੀਨ ਪਰਚਾ ...

ਪੂਰੀ ਖ਼ਬਰ »

ਚੋਣਾਂ ਸ਼ਾਂਤੀਪੂਰਵਕ ਹੋਣ 'ਤੇ ਜ਼ਿਲ੍ਹਾ ਪੁਲਿਸ ਮੁਖੀ ਨੇ ਲੋਕਾਂ ਦੀ ਕੀਤੀ ਸ਼ਲਾਘਾ

ਅੰਮਿ੍ਤਸਰ, 25 ਮਈ (ਰੇਸ਼ਮ ਸਿੰਘ)-ਅੰਮਿ੍ਤਸਰ ਤੇ ਖਡੂਰ ਸਾਹਿਬ ਹਲਕਿਆਂ ਦੇ ਸਾਂਝੇ 6 ਵਿਧਾਨ ਸਭਾਈ ਹਲਕੇ ਜੋ ਕਿ ਅੰਮਿ੍ਤਸਰ ਦਿਹਾਤੀ 'ਚ ਪੈਂਦੇ ਹਨ ਦੀਆਂ ਚੋਣਾਂ ਅਮਨ ਅਮਾਨ ਤੇ ਸ਼ਾਂਤੀ ਪੂਰਵਕ ਨੇਪੜੇ ਚੜਨ 'ਤੇ ਜ਼ਿਲ੍ਹਾ ਪੁਲਿਸ ਮੁਖੀ ਤੇ ਆਈ. ਪੀ. ਐਸ. ਅਧਿਕਾਰੀ ਸ੍ਰੀ ...

ਪੂਰੀ ਖ਼ਬਰ »

ਹਾਦਸੇ ਦੌਰਾਨ ਇਕ ਸਾਇਕਲ ਸਵਾਰ ਦੀ ਮੌਤ

ਰਾਜਾਸਾਂਸੀ, 25 ਮਈ (ਹਰਦੀਪ ਸਿੰਘ ਖੀਵਾ)¸ਦੇਰ ਸ਼ਾਮ ਇੱਕ ਤੇਜ਼ ਰਫਤਾਰ ਕਾਰ ਵੱਲੋਂ ਸਾਇਕਲ ਸਵਾਰ ਵਿਅਕਤੀ ਨੂੰ ਟੱਕਰ ਮਾਰੀ ਜੋ ਗੰਭੀਰ ਰੂਪ ਵਿਚ ਜਖ਼ਮੀ ਹੋ ਗਿਆ ਤੇ ਬਾਅਦ 'ਚ ਜਖ਼ਮਾਂ ਦੀ ਤਾਬ ਨਾ ਸਹਾਰਦਾ ਦਮ ਤੋੜ ਗਿਆ | ਜਾਣਕਾਰੀ ਅਨੁਸਾਰ ਅੰਮਿ੍ਤਸਰ-ਅਜਨਾਲਾ ...

ਪੂਰੀ ਖ਼ਬਰ »

ਕਾਂਗਰਸ ਵਲੋਂ ਚੋਣਾਂ ਜਿੱਤਣ ਦਾ ਸ਼ਹਿਰੀ ਹਲਕਿਆਂ ਨੂੰ ਨਹੀਂ ਚੜਿ੍ਹਆ ਕੋਈ ਚਾਅ

ਅੰਮਿ੍ਤਸਰ, 25 ਮਈ (ਰੇਸ਼ਮ ਸਿੰਘ)-ਸੂਬੇ 'ਚ ਭਾਂਵੇ ਕਾਂਗਰਸ ਲੋਕ ਸਭਾ ਦੀਆਂ ਅੱਠ ਸੀਟਾਂ ਜਿੱਤ ਗਈ ਹੈ ਪਰ ਇਸ ਦੇ ਬਾਵਜੂਦ ਸ਼ਹਿਰੀ ਹਲਕਿਆਂ ਨੇ ਕਾਂਗਰਸ ਨੂੰ ਮੱਠਾ ਹੁੰਗਾਰਾ ਹੀ ਭਰਿਆ ਹੈ, ਜਿਸ ਕਾਰਨ ਨਾ ਕੋਈ ਸਮਾਗਮ ਹੋਇਆ ਅਤੇ ਨਾ ਹੀ ਅਜੇ ਤੱਕ ਜਿੱਤ ਦਾ ਕੋਈ ਜਸ਼ਨ ਹੀ ...

ਪੂਰੀ ਖ਼ਬਰ »

ਰਿਹਾਇਸ਼ੀ ਇਲਾਕੇ 'ਚ ਲੱਗੀਆਂ ਫ਼ੈਕਟਰੀਆਂ ਤੋਂ ਸਤਾਏ ਲੋਕਾਂ ਵਲੋਂ ਰੋਸ ਪ੍ਰਦਰਸ਼ਨ

ਸੁਲਤਾਨਵਿੰਡ, 25 ਮਈ (ਗੁਰਨਾਮ ਸਿੰਘ ਬੁੱਟਰ)-ਸੁਲਤਾਨਵਿੰਡ ਦੇ ਇਲਾਕਾ ਆਕਾਸ਼ ਵਿਹਾਰ ਕਾਲੋਨੀ 'ਚ ਵੱਧ ਰਹੀਆਂ ਫੈਕਟਰੀਆਂ ਤੋਂ ਪ੍ਰੇਸ਼ਾਨ ਹੋਏ ਇਲਾਕਾ ਵਾਸੀਆਂ ਨੇ ਅੱਜ ਫੈਕਟਰੀਆਂ ਵਾਲਿਆਂ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਅਤੇ ਕਿਹਾ ਕਿ ਫ਼ੈਕਟਰੀਆਂ ਵਾਲੇ ਪੂਰਾ ...

ਪੂਰੀ ਖ਼ਬਰ »

ਲੁੱਟਾਂ ਖੋਹਾਂ ਕਰਨ ਵਾਲੇ ਅੱਧੀ ਦਰਜ਼ਨ ਲੁਟੇਰੇ ਕਾਬੂ

ਅੰਮਿ੍ਤਸਰ, 25 ਮਈ (ਰੇਸ਼ਮ ਸਿੰਘ)-ਥਾਣਾ ਸਦਰ ਦੀ ਪੁਲਿਸ ਨੇ ਔਰਤਾਂ, ਲੜਕੀਆਂ ਤੇ ਹੋਰ ਰਾਹਗੀਰਾਂ ਪਾਸੋਂ ਲੁੱਟਾਂ ਖੋਹਾਂ ਕਰਨ ਦੇ ਦੋਸ਼ ਹੇਠ ਅੱਧੀ ਦਰਜ਼ਨ ਲੁਟੇਰਿਆਂ ਨੂੰ ਕਾਬੂ ਕਰ ਲਿਆ ਗਿਆ ਹੈ ਅਤੇ ਇਸ ਦੇ ਨਾਲ ਹੀ ਖੋਹੇ ਮੋਬਾਇਲ ਖ਼ਰੀਦਣ ਵਾਲਾ ਦੁਕਾਨਦਾਰ ਵੀ ...

ਪੂਰੀ ਖ਼ਬਰ »

ਦੁਬਈ ਤੋਂ ਪੁੱਜੇ ਯਾਤਰੀ ਕੋਲੋਂ 240 ਗ੍ਰਾਮ ਸੋਨਾ ਬਰਾਮਦ

ਰਾਜਾਸਾਂਸੀ, 25 ਮਈ (ਹੇਰ/ਹਰਦੀਪ ਸਿੰਘ ਖੀਵਾ)¸ਅੰਮਿ੍ਤਸਰ ਤੋਂ ਦੁਬਈ ਵਿਚਾਲੇ ਚੱਲਣ ਵਾਲੀ ਇੰਡੀਗੋ ਏਅਰ ਲਾਇਨ ਦੀ ਉਡਾਣ ਰਾਹੀਂ ਸਫ਼ਰ ਕਰਕੇ ਦੁਬਈ ਤੋਂ ਇੱਥੇ ਪੁੱਜੇ ਇਕ ਯਾਤਰੀ ਕੋਲੋਂ ਕਸਟਮ ਅਧਿਕਾਰੀਆਂ ਵਲੋਂ ਗ੍ਰਾਮ ਸੋਨਾ ਬਰਾਮਦ ਕੀਤਾ ਗਿਆ | ਪ੍ਰਾਪਤ ਜਾਣਕਾਰੀ ...

ਪੂਰੀ ਖ਼ਬਰ »

ਫਿੱਕੀ ਫਲੋ ਨੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਾਤਾਵਰਨ ਬਚਾਉਣ ਦੀ ਮੁਹਿੰਮ ਵਿੱਢੀ

ਅੰਮਿ੍ਤਸਰ, 25 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਫਿੱਕੀ ਫਲੋ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਾਤਾਵਰਨ ਬਚਾਓ ਮੁਹਿੰਮ ਦੇ ਤਹਿਤ ਚੇਅਰਪਰਸਨ ਆਰੂਸ਼ੀ ਵਰਮਾ ਦੀ ਅਗਵਾਈ ਹੇਠ ਅੱਜ ਫਿੱਕੀ ਫਲੋ ਚੌਕ (ਗੁੰਮਟਾਲਾ ਬਾਈਪਾਸ ਚੌਕ) ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਪ੍ਰਧਾਨ ਵਲੋਂ ਜ਼ੈਜ਼ਲ ਡਾਟਕਾਮ ਿਖ਼ਲਾਫ਼ ਸਖ਼ਤ ਕਾਰਵਾਈ ਦੀ ਮੰਗ

ਅੰਮਿ੍ਤਸਰ, 25 ਮਈ (ਜਸਵੰਤ ਸਿੰਘ ਜੱਸ)-ਅਮਰੀਕਾ ਦੇ ਕੈਲੇਫੋਰਨੀਆ ਨਾਲ ਸਬੰਧਿਤ ਜ਼ੈਜ਼ਲ ਡਾਟਕਾਮ ਨਾਂ ਦੀ ਵਸਤੂਆਂ ਦੀ ਆਨਲਾਈਨ ਵਿਕਰੀ ਕਰਨ ਵਾਲੀ ਇੱਕ ਵੈੱਬਸਾਈਟ ਵਲੋਂ ਵੱਖ-ਵੱਖ ਤਰ੍ਹਾਂ ਦੇ ਸਮਾਨ 'ਤੇ ਗੁਰਮੁੱਖੀ ਅੱਖਰਾਂ ਨੂੰ ਛਾਪਣ ਸਮੇਤ ਪਾਵਨ ਗੁਰਬਾਣੀ ਅੱਖਰ ...

ਪੂਰੀ ਖ਼ਬਰ »

ਮਾਲ ਆਫ਼ ਅੰਮਿ੍ਤਸਰ ਵਿਚ ਆਟੋ ਐਕਸਪੋ ਦਾ ਅੱਜ ਆਖ਼ਰੀ ਦਿਨ

ਅੰਮਿ੍ਤਸਰ, 25 ਮਈ (ਅ.ਬ)-ਅੰਮਿ੍ਤਸਰ ਦੇ ਫੇਵਰਟ ਰਿਟੇਲ ਡੈਸਟੀਨੇਸ਼ਨ ਮਾਲ ਆਫ਼ ਅੰਮਿ੍ਤਸਰ ਵਿਚ ਸ਼ਾਨਦਾਰ ਕਾਰ ਦੇ ਸ਼ੌਕੀਨਾਂ ਲਈ ਧਮਾਕੇਦਾਰ ਆਟੋ ਐਕਸਪੋ 24 ਤੋਂ 26 ਮਈ ਤੱਕ ਕਰਵਾਈ ਜਾ ਰਹੀ ਹੈ | ਮਾਲ ਆਫ ਅੰਮਿ੍ਤਸਰ ਦੇ ਸੈਂਟਰ ਹੈੱਡ ਕਰਨਲ ਮਨਦੀਪ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਹਲਕਾ ਬਾਬਾ ਬਕਾਲਾ ਸਾਹਿਬ ਦੇ ਵੋਟਰਾਂ ਦਾ ਦੇਣ ਸਾਰੀ ਉਮਰ ਨਹੀਂ ਦੇ ਸਕਦੇ-ਵਿਧਾਇਕ ਭਲਾਈਪੁਰ

ਬਾਬਾ ਬਕਾਲਾ ਸਾਹਿਬ, 25 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)- ਵਿਧਾਨ ਸਬਾ ਹਲਕਾ ਬਾਬਾ ਬਕਾਲਾ ਸਾਹਿਬ ਦੇ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਨੇ ਸ. ਜਸਬੀਰ ਸਿੰਘ ਡਿੰਪਾ ਨੂੰ ਹਲਕੇ 'ਚੋਂ ਵੱਡੀ ਲੀਡ ਨਾਲ ਜਿਤਾਉਣ ਲਈ ਧੰਨਵਾਦ ਕੀਤਾ ਹੈ | ਹਲਕਾ ਵਾਸੀਆਂ ਦਾ ਧੰਨਵਾਦ ਕਰਦਿਆਂ ...

ਪੂਰੀ ਖ਼ਬਰ »

ਡਿਪਸ ਸਕੂਲ ਮਹਿਤਾ ਦਾ ਸ਼ਾਨਦਾਰ ਨਤੀਜਾ

ਚੌਾਕ ਮਹਿਤਾ, 25 ਮਈ (ਜਗਦੀਸ਼ ਸਿੰਘ ਬਮਰਾਹ)-ਡਿਪਸ ਸਕੂਲ ਮਹਿਤਾ ਚੌਾਕ ਨੇ ਹਰ ਸਾਲ ਵਾਂਗ ਇਸ ਵਾਰ ਵੀ 10ਵੀਂ ਸੀ. ਬੀ. ਐਸ. ਈ. ਦੇ ਨਤੀਜਿਆਂ ਵਿੱਚ ਮੱਲਾਂ ਮਾਰਦਿਆਂ ਬਹੁਤ ਵਧੀਆ ਕਾਰਗੁਜ਼ਾਰੀ ਦਾ ਪ੍ਰਦਰਸ਼ਨ ਕੀਤਾ | ਪਿ੍ੰਸੀਪਲ ਸ੍ਰੀ ਪੰਕਜ ਚੋਪੜਾ ਵਲੋਂ ਮਿਲੀ ਜਾਣਕਾਰੀ ...

ਪੂਰੀ ਖ਼ਬਰ »

ਗੁਰੂ ਨਾਨਕ ਪਬਲਿਕ ਹਾਈ ਸਕੂਲ ਮਹਿਤਾ ਦੇ ਵਿਦਿਆਰਥੀਆਂ ਵਲੋਂ ਸ਼ਾਨਦਾਰ ਪ੍ਰਦਰਸ਼ਨ

ਚੌਕ ਮਹਿਤਾ, 25 ਮਈ (ਜਗਦੀਸ਼ ਸਿੰਘ ਬਮਰਾਹ)-ਗੁਰੂ ਨਾਨਕ ਪਬਲਿਕ ਹਾਈ ਸਕੂਲ ਮਹਿਤਾ ਦੇ ਵਿਦਿਆਰਥੀਆਂ ਨੇ ਇਸ ਸਾਲ 10ਵੀਂ ਦੇ ਨਤੀਜੇ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ | ਸਕੂਲ ਪੱਧਰ 'ਤੇ ਸੁਖਜੀਤ ਕੌਰ ਪੁੱਤਰੀ ਜਸਬੀਰ ਸਿੰਘ ਨੇ 85.84 ਫੀਸਦੀ ਅੰਕ ਲੈ ਕੇ ਪਹਿਲਾ ਸਥਾਨ ...

ਪੂਰੀ ਖ਼ਬਰ »

ਛੇਵੀਂ ਪਾਤਸ਼ਾਹੀ ਦੇ ਭਲਕੇ ਮਨਾਏ ਜਾ ਰਹੇ ਗੁਰਿਆਈ ਪੁਰਬ ਸਮਾਗਮ ਦੀਆਂ ਤਿਆਰੀਆਂ ਮੁਕੰਮਲ-ਭਾਈ ਸਲੂਜਾ

ਅੰਮਿ੍ਤਸਰ, 25 ਮਈ (ਜਸਵੰਤ ਸਿੰਘ ਜੱਸ)-ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ 27 ਮਈ ਨੂੰ ਗੁਰਦੁਆਰਾ ਬੀਬੀ ਕੌਲਾਂ ਜੀ ਸ੍ਰੀ ਕੌਲਸਰ ਸਾਹਿਬ ਵਿਖੇ ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧਕਾਂ ਤੇ ਸੰਗਤਾਂ ਦੇ ਸਹਿਯੋਗ ਨਾਲ ਮਨਾਏ ਜਾ ਰਹੇ 52ਵੇਂ ਸਲਾਨਾ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਨਰਸਿੰਗ ਟ੍ਰੇਨਿੰਗ ਸੈਂਟਰ ਦਾ ਜੀ. ਐਨ. ਐਮ. ਦਾ ਨਤੀਜਾ ਸ਼ਾਨਦਾਰ ਰਿਹਾ

ਮਾਨਾਂਵਾਲਾ, 25 ਮਈ (ਗੁਰਦੀਪ ਸਿੰਘ ਨਾਗੀ)-ਕਰੀਬ ਤਿੰਨ ਕੁ ਦਹਾਕਿਆਂ ਤੋਂ ਨਰਸਿੰਗ ਦੇ ਖੇਤਰ 'ਚ ਬੁਲੰਦੀਆਂ ਨੂੰ ਛੂਹ ਰਹੀ ਸੰਸਥਾ ਗੁਰੂ ਗੋਬਿੰਦ ਸਿੰਘ ਨਰਸਿੰਗ ਟ੍ਰੇਨਿੰਗ ਸੈਂਟਰ, ਰਾਮਪੁਰਾ, ਨੇੜੇ ਦੋਬੁਰਜੀ, ਅੰਮਿ੍ਤਸਰ ਦਾ ਪੀ. ਐਨ. ਆਰ. ਸੀ. ਵੱਲੋਂ ਐਲਾਨਿਆ ਗਿਆ ਜੀ. ...

ਪੂਰੀ ਖ਼ਬਰ »

ਮੂਲ ਤਾਂ ਨਹੀਂ ਮੋੜ ਸਕਦੇ ਪਰ ਹਲਕੇ ਦੀ ਸੇਵਾ ਕਰਕੇ ਵਿਆਜ ਜ਼ਰੂਰ ਮੋੜਾਂਗੇ- ਰਾਜਨ ਗਿੱਲ

ਖਡੂਰ ਸਾਹਿਬ, 25 ਮਈ (ਰਸ਼ਪਾਲ ਸਿੰਘ ਕੁਲਾਰ)- ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਲੱਖਾਂ ਵੋਟਾਂ ਦੀ ਲੀਡ ਨਾਲ ਇਤਿਹਾਸਕ ਜਿੱਤ ਦਰਜ ਕਰਕੇ ਜਸਬੀਰ ਸਿੰਘ ਗਿੱਲ (ਡਿੰਪਾ) ਦੇ ਪਾਰਲੀਮੈਂਟ ਮੈਂਬਰ ਬਣਨ 'ਤੇ ਉਨ੍ਹਾਂ ਦੇ ਭਰਾਤਾ ਹਰਪਿੰਦਰ ਸਿੰਘ ਰਾਜਨ ਗਿੱਲ ਐੱਮ.ਡੀ. ਰੈਡੀਸਨ ...

ਪੂਰੀ ਖ਼ਬਰ »

ਬਬਲੂ ਸਿੰਧੀ ਨੇ ਵਿਧਾਇਕ ਅਜਨਾਲਾ ਤੇ ਔਜਲਾ ਨੂੰ ਦਿੱਤੀ ਵਧਾਈ

ਰਮਦਾਸ, 25 ਮਈ (ਜਸਵੰਤ ਸਿੰਘ ਵਾਹਲਾ)-ਲੋਕ ਸਭਾ ਹਲਕਾ ਅੰਮਿ੍ਤਸਰ ਤੋਂ ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ ਦੀ ਸ਼ਾਨਦਾਰ ਜਿੱਤ 'ਤੇ ਕਾਂਗਰਸ ਦੇ ਜ਼ਿਲ੍ਹਾ ਦਿਹਾਤੀ ਸੀਨੀਅਰ ਮੀਤ ਪ੍ਰਧਾਨ ਹਰਬੀਰ ਸਿੰਘ ਬੱਬਲੂ ਸਿੰਧੀ ਨੇ ਆਪਣੇ ਕਾਂਗਰਸੀ ਵਰਕਰਾਂ ਸਮੇਤ ...

ਪੂਰੀ ਖ਼ਬਰ »

ਮਾਈ ਭਾਗੋ ਨਰਸਿੰਗ ਕਾਲਜ ਦੀਆਂ ਵਿਦਿਆਰਥਣਾਂ ਵਲੋਂ ਬਾਬਾ ਫ਼ਰੀਦ ਯੂਨੀਵਰਸਿਟੀ ਦੇ ਨਤੀਜਿਆਂ 'ਚੋਂ ਪਹਿਲਾ ਸਥਾਨ ਹਾਸਲ

ਤਰਨ ਤਾਰਨ, 25 ਮਈ (ਹਰਿੰਦਰ ਸਿੰਘ)- ਸਾਲ 2018-19 'ਚ ਬਾਬਾ ਫ਼ਰੀਦ ਯੂਨੀਵਰਸਿਟੀ ਵਲੋਂ ਐਲਾਨੇ ਬੀ.ਐੱਸ.ਸੀ. ਨਰਸਿੰਗ ਨਤੀਜਿਆਂ ਵਿਚ ਮਾਈ ਭਾਗੋ ਕਾਲਜ ਆਫ ਨਰਸਿੰਗ ਦੀਆਂ ਵਿਦਿਆਰਥਣਾਂ ਨੇ ਪਹਿਲੇ ਸਥਾਨ ਹਾਸਲ ਕਰਕੇ ਕਾਲਜ ਅਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ | ਬਾਬਾ ਫ਼ਰੀਦ ...

ਪੂਰੀ ਖ਼ਬਰ »

ਜੂਨ 1984 ਦੇ ਸ਼ਹੀਦਾਂ ਦੀ ਯਾਦ ਵਿਚ ਪਿੰਡ ਢੱਡੇ ਵਿਖੇ ਧਾਰਮਿਕ ਸਮਾਗਮ

ਚਵਿੰਡਾ ਦੇਵੀ, 25 ਮਈ (ਸਤਪਾਲ ਸਿੰਘ ਢੱਡੇ)-ਦਮਦਮੀ ਟਕਸਾਲ (ਜਥਾ ਭਿੰਡਰਾਂ ਮਹਿਤਾ) ਵਲੋਂ ਜੂਨ '84 ਦੇ ਸਮੂਹ ਸ਼ਹੀਦਾਂ ਨੂੰ ਸਮਰਪਿਤ 35ਵਾਂ ਘੱਲੂਘਾਰਾ ਦਿਵਸ 6 ਜੂਨ ਨੂੰ ਦਮਦਮੀ ਟਕਸਾਲ ਦੇ ਹੈੱਡ ਕੁਆਟਰ ਚੌਕ ਮਹਿਤਾ ਵਿਖੇ ਮਨਾਇਆ ਜਾ ਰਿਹਾ ਹੈ | ਇਸ ਦੀ ਤਿਆਰੀ ਸੰਬੰਧੀ ...

ਪੂਰੀ ਖ਼ਬਰ »

ਥਾਣਾ ਸੁਲਤਾਨਵਿੰਡ ਮੁਖੀ ਵਲੋਂ ਅਪਸ਼ਬਦ ਬੋਲਣ 'ਤੇ ਔਰਤਾਂ ਵਲੋਂ ਨਾਅਰੇਬਾਜ਼ੀ

ਸੁਲਤਾਨਵਿੰਡ, 25 ਮਈ (ਗੁਰਨਾਮ ਸਿੰਘ ਬੁੱਟਰ)-ਥਾਣਾ ਸੁਲਤਾਨਵਿੰਡ ਵਿਖੇ ਪੁਲਿਸ ਵਲੋਂ ਪਿੰਡ ਦੀਆਂ ਔਰਤਾਂ ਨਾਲ ਅਪਸ਼ਬਦ ਬੋਲਣ ਅਤੇ ਉਨ੍ਹਾਂ 'ਤੇ ਹੱਥ ਚੁੱਕਣ ਦੇ ਰੋਸ ਵਜੋਂ ਸੀਨੀਅਰ ਕਾਂਗਰਸੀ ਵਰਕਰ ਬੀਬੀ ਰਾਜ ਰਾਣੀ ਦੀ ਅਗਵਾਈ ਹੇਠ ਪਿੰਡ ਵਾਸੀਆਂ ਨੇ ਥਾਣੇ ਦੇ ...

ਪੂਰੀ ਖ਼ਬਰ »

ਡਾ: ਪ੍ਰਮਿੰਦਰ ਸਿੰਘ ਨੇ ਐਸ. ਐੱਮ. ਓ ਦਾ ਆਹੁਦਾ ਸੰਭਾਲਿਆ

ਲੋਪੋਕੇ, 25 ਮਈ (ਗੁਰਵਿੰਦਰ ਸਿੰਘ ਕਲਸੀ)-ਕਮਿਊਟਨੀ ਹੈਲਥ ਸੈਂਟਰ ਲੋਪੋਕੇ ਵਿਖੇ ਡਾ: ਪ੍ਰਮਿੰਦਰ ਸਿੰਘ ਨੇ ਐੱਸ. ਐੱਮ. ਓ. ਦਾ ਅਹੁਦਾ ਸੰਭਾਲ ਲਿਆ | ਇਸ ਮੌਕੇ ਡਾ: ਸਿਮਰਨਜੀਤ ਸਿੰਘ, ਡਾ: ਨਵਜੀਤ ਕੌਰ, ਹਨੀਸ਼ ਸ਼ਰਮਾ, ਡਾ:ਜਸਕਰਨ ਸਿੰਘ, ਡਾ: ਰਪਿੰਦਰ ਕੌਰ, ਡਾ: ਸੁਰਿੰਦਰ ...

ਪੂਰੀ ਖ਼ਬਰ »

ਫਿੱਕੀ ਫਲੋ ਨੇ ਡੀ. ਏ. ਵੀ. ਪਬਲਿਕ ਸਕੂਲ ਦੇ ਬੱਚਿਆਂ ਨੂੰ ਸਿਖਾਏ ਬੀਜ ਪੁੰਗਾਰਨ ਦੇ ਤਰੀਕੇ

ਅੰਮਿ੍ਤਸਰ, 25 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਫਿੱਕੀ ਫਲੋ ਵਲੋਂ ਚੇਅਰਪਰਸਨ ਆਰੂਸ਼ੀ ਵਰਮਾ ਦੀ ਅਗਵਾਈ ਹੇਠ ਵਾਤਾਵਰਨ ਬਚਾਓ ਮੁਹਿੰਮ ਦੇ ਤਹਿਤ ਡੀ. ਏ. ਵੀ. ਪਬਲਿਕ ਸਕੂਲ ਲਾਰੰਸ ਰੋਡ ਵਿਖੇ ਵਿਦਿਆਰਥੀਆਂ ਨੂੰ ਜਿਥੇ ਮਿੱਟੀ ਵਿੱਚ ਖਾਦ ਮਿਲਾ ਕੇ ਅਤੇ ਉਸ ਵਿੱਚ ਬੀਜ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX