ਤਾਜਾ ਖ਼ਬਰਾਂ


ਸ਼ਿਵ ਸੈਨਾ ਆਗੂ 'ਤੇ ਕਾਤਲਾਨਾ ਹਮਲਾ
. . .  1 day ago
ਲੁਧਿਆਣਾ ,22 ਫਰਵਰੀ { ਪਰਮਿੰਦਰ ਸਿੰਘ ਅਹੂਜਾ }- ਸਥਾਨਕ ਜਮਾਲਪੁਰ ਇਲਾਕੇ 'ਚ ਅੱਜ ਰਾਤ ਕੁੱਝ ਅਣਪਛਾਤੇ ਨੌਜਵਾਨਾ ਵੱਲੋਂ ਹਿੰਦੂ ਸ਼ਿਵ ਸੈਨਾ ਆਗੂ ਅਮਿੱਤ ਅਰੋੜਾ 'ਤੇ ਕਾਤਲਾਨਾ ਹਮਲਾ ਕੀਤਾ ਗਿਆ ...
ਬੀਤੀ ਰਾਤ ਨਾਭਾ ਵਿਖੇ ਹੋਏ ਕਤਲ ਦੀ ਗੁੱਥੀ ਸੁਲਝੀ, ਦੋਸਤ ਹੀ ਨਿਕਲਿਆ ਕਾਤਲ
. . .  1 day ago
ਨਾਭਾ, 22 ਫਰਵਰੀ (ਅਮਨਦੀਪ ਸਿੰਘ ਲਵਲੀ) - ਬੀਤੀ ਰਾਤ 9 ਵਜੇ ਦੇ ਕਰੀਬ ਅਮਨਦੀਪ ਸਿੰਘ ਉਰਫ਼ ਗੋਸ਼ੂ ਪੁੱਤਰ ਸਵ. ਭਗਤ ਸਿੰਘ ਦੇ ਕੋਤਵਾਲੀ ਨਜ਼ਦੀਕ ਗੋਲੀ ਲੱਗਣ ਦੀ ਸੂਚਨਾ ਪ੍ਰਾਪਤ ਹੋਈ ਸੀ। ਜਿਸ ਸਬੰਧੀ ਅੱਜ ਕੋਤਵਾਲੀ ਨਾਭਾ ਵੱਲੋਂ 174 ਦੀ ਕਾਰਵਾਈ ਕਰ...
ਮੋਦੀ ਅੱਗੇ ਧਾਰਮਿਕ ਆਜ਼ਾਦੀ ਦਾ ਮੁੱਦਾ ਚੁੱਕਣਗੇ ਟਰੰਪ
. . .  1 day ago
ਵਾਸ਼ਿੰਗਟਨ, 22 ਫਰਵਰੀ - ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਅਗਲੇ ਹਫ਼ਤੇ ਹੋਣ ਵਾਲੀ ਭਾਰਤ ਯਾਤਰਾ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਗੇ ਧਾਰਮਿਕ ਸੁਤੰਤਰਤਾ ਦਾ ਮੁੱਦਾ ਚੁੱਕਣਗੇ। ਵਾਈਟ ਹਾਊਸ ਨੇ ਇਸ ਸਬੰਧੀ...
ਡੀ. ਜੀ. ਪੀ. ਦੇ ਬਿਆਨ ਦੀ ਗਿਆਨੀ ਹਰਪ੍ਰੀਤ ਸਿੰਘ ਵਲੋਂ ਨਿੰਦਾ
. . .  1 day ago
ਅੰਮ੍ਰਿਤਸਰ, 22 ਫਰਵਰੀ (ਸੁਰਿੰਦਰ ਕੋਛੜ) - ਪਾਕਿਸਤਾਨ ਵਿਖੇ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦੀ ਸਾਕੇ ਦੇ ਸਮਾਗਮਾਂ |'ਚ ਸ਼ਿਰਕਤ ਕਰਨ ਪਹੁੰਚੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪੰਜਾਬ ਦੇ ਡੀ. ਜੀ. ਪੀ. (ਡਾਇਰੈਕਟਰ ਜਨਰਲ ਆਫ਼ ਪੁਲਿਸ) ਦਿਨਕਰ...
ਭਾਜਪਾ ਆਗੂ ਸ਼ਕਤੀ ਸ਼ਰਮਾ ਦੀ ਮੀਟਿੰਗ ਵਿਚ ਤਬੀਅਤ ਵਿਗੜੀ
. . .  1 day ago
ਲੁਧਿਆਣਾ, 22 ਫ਼ਰਵਰੀ (ਪੁਨੀਤ ਬਾਵਾ)-ਭਾਜਪਾ ਦੀ ਅੱਜ ਲੁਧਿਆਣਾ ਦੇ ਹੋਟਲ ਨਾਗਪਾਲ ਰਿਜੈਂਸੀ ਵਿਖੇ ਮੀਟਿੰਗ ਦੌਰਾਨ ਪੀ.ਐਸ.ਆਈ.ਈ.ਸੀ. ਦੇ ਸਾਬਕਾ ਚੇਅਰਮੈਨ ਸ਼ਕਤੀ ਸ਼ਰਮਾ ਦੀ ਤਬੀਅਤ ਖ਼ਰਾਬ ਹੋ ਗਈ, ਜਿੰਨਾਂ ਨੂੰ ਭਾਜਪਾ ਆਗੂਆਂ ਨੇ ਚੁੱਕ ਕੇ ਹਸਪਤਾਲ ਪਹੁੰਚਾਇਆ। ਮੀਟਿੰਗ...
ਸ਼ਾਹੀਨ ਬਾਗ ਦੇ ਪ੍ਰਦਰਸ਼ਨਕਾਰੀਆਂ ਨੇ ਨੋਇਡਾ-ਫਰੀਦਾਬਾਦ ਜਾਣ ਵਾਲਾ ਰਸਤਾ ਖੋਲ੍ਹਿਆ
. . .  1 day ago
ਨਵੀਂ ਦਿੱਲੀ, 22 ਫਰਵਰੀ - ਨਾਗਰਿਕਤਾ ਸੋਧ ਕਾਨੂੰਨ ਖਿਲਾਫ ਸ਼ਾਹੀਨ ਬਾਗ 'ਚ ਪ੍ਰਦਰਸ਼ਨ ਕਰ ਰਹੇ ਲੋਕਾਂ ਨੇ ਆਸ਼ਰਮ, ਜਾਮੀਆ, ਔਖਲਾ, ਬਾਟਲਾ ਹਾਊਸ ਤੋਂ ਨੋਇਡਾ ਤੇ ਫਰੀਦਾਬਾਦ ਜਾਣ ਵਾਲੇ ਰਸਤੇ ਨੂੰ ਖੋਲ ਦਿੱਤਾ ਹੈ ਪਰ ਇਸ ਰਸਤੇ ਤੋਂ ਸਿਰਫ ਬਾਈਕ ਤੇ ਕਾਰ ਰਾਹੀਂ...
ਦੋਸ਼ੀ ਵਿਨੈ ਸ਼ਰਮਾ ਨੂੰ ਕੋਰਟ ਨੇ ਦਿੱਤਾ ਵੱਡਾ ਝਟਕਾ
. . .  1 day ago
ਨਵੀਂ ਦਿੱਲੀ, 22 ਫਰਵਰੀ - ਨਿਰਭੈਆ ਕੇਸ ਵਿਚ ਦੋਸ਼ੀ ਵਿਨੈ ਸ਼ਰਮਾ ਦੀ ਇਲਾਜ ਦੀ ਪਟੀਸ਼ਨ ਨੂੰ ਪਟਿਆਲਾ ਹਾਊਸ ਕੋਰਟ ਨੇ ਖਾਰਜ ਕਰ ਦਿੱਤਾ ਹੈ। ਕੋਰਟ ਨੇ ਕਿਹਾ ਕਿ ਤਿਹਾੜ ਜੇਲ੍ਹ ਦੇ ਮੁਤਾਬਿਕ ਵਿਨੈ ਦੀ ਦਿਮਾਗੀ ਹਾਲਤ ਠੀਕ ਹੈ ਤੇ ਉਸ ਨੂੰ ਇਲਾਜ ਦੀ ਲੋੜ...
ਚੰਡੀਗੜ੍ਹ 'ਚ ਅੱਗ ਲੱਗਣ ਕਾਰਨ 3 ਲੜਕੀਆਂ ਦੀ ਮੌਤ
. . .  1 day ago
ਚੰਡੀਗੜ੍ਹ, 22 ਫਰਵਰੀ (ਰਣਜੀਤ ਸਿੰਘ) - ਚੰਡੀਗੜ੍ਹ ਸਥਿਤ ਸੈਕਟਰ 32 ਪੀਜੀ ਵਿਖੇ ਇਕ ਇਮਾਰਤ ਨੂੰ ਅੱਗ ਲੱਗਣ ਦੀ ਖ਼ਬਰ ਮਿਲ ਹੈ। ਇਸ ਹਾਦਸੇ ਵਿਚ 3 ਲੜਕੀਆਂ ਦੀ ਅੱਗ 'ਚ ਝੁਲਸਣ ਕਾਰਨ ਮੌਤ ਹੋ ਗਈ ਹੈ ਜਦੋਂ ਕਿ 2 ਗੰਭੀਰ ਜ਼ਖਮੀ ਹੋ ਗਈਆਂ ਹਨ। ਜਿਨ੍ਹਾਂ ਨੂੰ...
ਕੇਜਰੀਵਾਲ ਦਾ ਟਰੰਪ ਦੇ ਪ੍ਰੋਗਰਾਮ ਵਿਚੋਂ ਨਾਮ ਹਟਾਏ ਜਾਣ 'ਤੇ ਭੱਖੀ ਸਿਆਸਤ
. . .  1 day ago
ਨਵੀਂ ਦਿੱਲੀ, 22 ਫਰਵਰੀ - ਅਮਰੀਕਾ ਦੀ ਪ੍ਰਥਮ ਮਹਿਲਾ ਮੇਲਾਨੀਆ ਟਰੰਪ ਆਪਣੀ ਭਾਰਤ ਯਾਤਰਾ ਦੌਰਾਨ ਦਿੱਲੀ ਦੇ ਇਕ ਸਰਕਾਰੀ ਸਕੂਲ ਦੇ ਪ੍ਰੋਗਰਾਮ ਵਿਚ ਸ਼ਾਮਲ ਹੋਣ ਵਾਲੀ ਹੈ ਪਰੰਤੂ ਦਿੱਲੀ ਸਰਕਾਰ ਦੇ ਸੂਤਰਾਂ ਮੁਤਾਬਿਕ ਇਸ ਪ੍ਰੋਗਰਾਮ ਵਿਚ ਦਿੱਲੀ...
ਕੈਪਟਨ ਅਮਰਿੰਦਰ ਸਿੰਘ, ਵਿਧਾਇਕ ਬਲਜਿੰਦਰ ਕੌਰ ਅਤੇ ਸਰਪੰਚ ਪੰਥਦੀਪ ਸਿੰਘ ਦਾ ਭਲਕੇ ਰਾਸ਼ਟਰੀ ਆਦਰਸ਼ ਪੁਰਸਕਾਰਾਂ ਨਾਲ ਹੋਵੇਗਾ ਵਿਸ਼ੇਸ਼ ਸਨਮਾਨ
. . .  1 day ago
ਬਟਾਲਾ, 22 ਫਰਵਰੀ (ਕਾਹਲੋਂ)-ਯੁਵਕ ਮਾਮਲੇ ਅਤੇ ਖੇਡਾਂ ਮੰਤਰਾਲਾ, ਭਾਰਤ ਸਰਕਾਰ ਦੇ ਸਹਿਯੋਗ ਨਾਲ ਦਸਵੇਂ ਭਾਰਤੀ ਵਿਦਿਆਰਥੀ ਸੰਸਦ ਦੇ ਹੋ ਰਹੇ ਚਾਰ ਰੋਜ਼ਾ ਪ੍ਰੋਗਰਾਮ ਦੌਰਾਨ ਵਿਗਿਆਨ ਭਵਨ ਦਿੱਲੀ ਵਿਖੇ ਕੈਪਟਨ ਅਮਰਿੰਦਰ ਸਿੰਘ ਦਾ ਆਦਰਸ਼ ਮੁੱਖ ਮੰਤਰੀ, ਐਮ.ਐਲ.ਏ...
ਡੀ.ਜੀ.ਪੀ. ਦੇ ਬਿਆਨ ਦਾ ਇਕੋ ਇੱਕ ਮਕਸਦ, ਕਰਤਾਰਪੁਰ ਕਾਰੀਡੋਰ ਨੂੰ ਬੰਦ ਕਰਾਉਣਾ - ਖਹਿਰਾ
. . .  1 day ago
ਚੰਡੀਗੜ੍ਹ, 22 ਫਰਵਰੀ (ਅਜੈਬ ਸਿੰਘ ਔਜਲਾ) - ਪੰਜਾਬ ਏਕਤਾ ਪਾਰਟੀ ਦੇ ਪ੍ਰਧਾਨ ਸ.ਸੁਖਪਾਲ ਸਿੰਘ ਖਹਿਰਾ ਨੇ ਅੱਜ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਵੱਲੋਂ ਜੋ ਸ਼ਰਾਰਤ ਪੂਰਨ ਬਿਆਨ...
ਡੀ.ਜੀ.ਪੀ. ਵਰਗੇ ਬੰਦੇ ਅੱਤਵਾਦ ਪੈਦਾ ਕਰਦੇ ਹਨ - ਸੁਖਪਾਲ ਖਹਿਰਾ
. . .  1 day ago
ਕੈਪਟਨ ਅਮਰਿੰਦਰ ਸਿੰਘ ਨੂੰ ਡੀ.ਜੀ.ਪੀ. ਦੇ ਬਿਆਨ 'ਤੇ ਜਵਾਬ ਦੇਣਾ ਪਏਗਾ - ਸੁਖਪਾਲ ਖਹਿਰਾ
. . .  1 day ago
ਡੀ.ਜੀ.ਪੀ. ਨੇ ਸਾਰੀ ਸਿੱਖ ਕੌਮ ਨੂੰ ਅੱਤਵਾਦੀ ਦੱਸਿਆ - ਸੁਖਪਾਲ ਖਹਿਰਾ
. . .  1 day ago
ਸ੍ਰੀ ਕਰਤਾਰਪੁਰ ਲਾਂਘਾ ਕੁੱਝ ਲੋਕਾ ਨੂੰ ਹਜ਼ਮ ਨਹੀਂ ਹੋ ਰਿਹਾ - ਸੁਖਪਾਲ ਖਹਿਰਾ ਨੇ ਡੀ.ਜੀ.ਪੀ. ਦੇ ਬਿਆਨ 'ਤੇ ਕੈਪਟਨ ਤੇ ਅਕਾਲੀ ਦਲ ਦੀ ਕੀਤੀ ਆਲੋਚਨਾ
. . .  1 day ago
ਪੰਜਾਬ ਦੇ ਡੀ.ਜੀ.ਪੀ. ਨੂੰ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣਾ ਚਾਹੀਦਾ - ਸੁਖਪਾਲ ਖਹਿਰਾ
. . .  1 day ago
ਮੁੱਖ ਮੰਤਰੀ ਦੇ ਸ਼ਹਿਰ 'ਚ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕ ਯੂਨੀਅਨ ਵਲੋਂ ਧਰਨਾ
. . .  1 day ago
ਕਰਤਾਰਪੁਰ ਲਾਂਘੇ 'ਤੇ ਡੀ.ਜੀ.ਪੀ. ਦੇ ਬਿਆਨ ਨੂੰ ਲੈ ਕੇ ਸੁਖਪਾਲ ਸਿੰਘ ਖਹਿਰਾ ਵਲੋਂ ਪ੍ਰੈਸ ਕਾਨਫਰੰਸ ਜਾਰੀ
. . .  1 day ago
ਭਾਰੀ ਮਾਤਰਾ 'ਚ ਅਫੀਮ ਸਮੇਤ ਇਕ ਕਾਬੂ
. . .  1 day ago
ਭਲਕੇ ਦੀ ਰੈਲੀ ਨੂੰ ਲੈ ਕੇ ਸੁਖਬੀਰ ਧੜਾ ਹੁਣੇ ਤੋਂ ਘਬਰਾਇਆ - ਢੀਂਡਸਾ
. . .  1 day ago
ਅੰਮ੍ਰਿਤਸਰ ਦਿਹਾਤੀ 'ਚ ਹਰੇਕ ਪਿੰਡ 'ਚ ਹੋਵੇਗੀ ਪੁਲਿਸ ਅਫ਼ਸਰ ਦੀ ਨਿਯੁਕਤੀ- ਐੱਸ. ਐੱਸ. ਪੀ. ਵਿਕਰਮਜੀਤ ਦੁੱਗਲ
. . .  1 day ago
ਕੇਂਦਰ ਸਰਕਾਰ ਵਲੋਂ ਪੰਜਾਬ ਦੀ ਬਣਦੀ ਜੀ. ਐੱਸ. ਟੀ. ਰਾਸ਼ੀ ਛੇਤੀ ਭੇਜੀ ਜਾਵੇਗੀ- ਅਗਰਵਾਲ
. . .  1 day ago
ਕਰਤਾਰਪੁਰ ਲਾਂਘੇ ਰਾਹੀਂ ਪਾਕਿਸਤਾਨ ਜਾਣ ਵਾਲੇ ਸਾਰੇ ਸ਼ਰਧਾਲੂਆਂ ਪ੍ਰਤੀ ਡੀ. ਜੀ. ਪੀ. ਦਾ ਬਿਆਨ ਗ਼ਲਤ- ਅਮਨ ਅਰੋੜਾ
. . .  1 day ago
ਮਜੀਠੀਆ ਵਲੋਂ ਡੀ. ਜੀ. ਪੀ. ਦੇ ਬਿਆਨ ਦੀ ਨਿਖੇਧੀ, ਪੁੱਛਿਆ- ਕਰਤਾਰਪੁਰ ਲਾਂਘੇ ਰਾਹੀਂ ਜਾ ਕੇ ਕੌਣ ਅੱਤਵਾਦੀ ਬਣਿਆ
. . .  1 day ago
ਕਰਤਾਰਪੁਰ ਸਾਹਿਬ ਲਾਂਘੇ ਸੰਬੰਧੀ ਡੀ. ਜੀ. ਪੀ. ਦੇ ਬਿਆਨ ਨੇ ਸੰਗਤਾਂ ਦੇ ਮਨਾਂ ਨੂੰ ਪਹੁੰਚਾਈ ਡੂੰਘੀ ਠੇਸ- ਭਾਈ ਲੌਂਗੋਵਾਲ
. . .  1 day ago
ਨਹੀਂ ਰਹੇ ਕਾਂਗਰਸ ਦੇ ਸਾਬਕਾ ਜ਼ਿਲ੍ਹਾ ਜਨਰਲ ਸਕੱਤਰ ਪ੍ਰੇਮ ਅਰੋੜਾ
. . .  1 day ago
ਅਕਾਲੀ ਦਲ ਨੇ ਗੋਲਕ ਦਾ ਪੈਸਾ ਸਿਆਸਤ 'ਚ ਵਰਤਿਆ- ਬੀਬੀ ਭੱਠਲ
. . .  1 day ago
ਨੇਤਾਜੀ ਸੁਭਾਸ਼ ਚੰਦਰ ਬੋਸ ਦੀ ਰਿਸ਼ਤੇਦਾਰ ਅਤੇ ਸਾਬਕਾ ਸੰਸਦ ਮੈਂਬਰ ਕ੍ਰਿਸ਼ਨਾ ਬੋਸ ਦਾ ਦੇਹਾਂਤ
. . .  1 day ago
ਧਾਰਾ 370 ਦੇ ਬੇਅਸਰ ਹੋਣ ਤੋਂ ਬਾਅਦ ਕਾਫ਼ੀ ਖ਼ੁਸ਼ ਹਨ ਜੰਮੂ-ਕਸ਼ਮੀਰ ਦੇ ਵਾਸੀ- ਨੱਡਾ
. . .  1 day ago
ਤਰਨਤਾਰਨ : ਨਗਰ ਕੀਰਤਨ ਦੌਰਾਨ ਹੋਏ ਧਮਾਕੇ 'ਚ ਜ਼ਖ਼ਮੀ ਹੋਏ ਬੱਚੇ ਨੇ ਤੋੜਿਆ ਦਮ
. . .  1 day ago
ਸੁਨੰਦਾ ਪੁਸ਼ਕਰ ਮਾਮਲਾ : ਅਦਾਲਤ ਨੇ ਸ਼ਸ਼ੀ ਥਰੂਰ ਨੂੰ ਤਿੰਨ ਦੇਸ਼ਾਂ ਦੀ ਯਾਤਰਾ ਕਰਨ ਦੀ ਦਿੱਤੀ ਇਜਾਜ਼ਤ
. . .  1 day ago
ਵਿਅਕਤੀ ਨੂੰ ਗੋਲੀ ਮਾਰ ਕੇ ਉਸ ਦਾ ਟਰੈਕਟਰ ਖੋਹ ਕੇ ਫ਼ਰਾਰ ਹੋਏ ਲੁਟੇਰੇ
. . .  1 day ago
ਮੇਲਾਨੀਆ ਟਰੰਪ ਦੀ ਸਕੂਲ ਈਵੈਂਟ 'ਚੋਂ ਹਟਿਆ ਕੇਜਰੀਵਾਲ ਅਤੇ ਸਿਸੋਦੀਆ ਦਾ ਨਾਂ
. . .  1 day ago
ਪਠਾਨਕੋਟ-ਦਿੱਲੀ ਸੁਪਰ ਫਾਸਟ ਰੇਲ ਗੱਡੀ ਦੇ ਅੱਗੇ ਆਈ ਗਾਂ, ਜਾਨੀ-ਮਾਲੀ ਨੁਕਸਾਨ ਤੋਂ ਰਿਹਾ ਬਚਾਅ
. . .  1 day ago
ਮੀਕਾ ਸਿੰਘ ਦੀ ਸਟਾਫ਼ ਮੈਂਬਰ ਸੌਮਿਆ ਖ਼ਾਨ ਦੇ ਖ਼ੁਦਕੁਸ਼ੀ ਮਾਮਲੇ 'ਚ ਜਾਂਚ ਸ਼ੁਰੂ
. . .  1 day ago
ਪਹਿਲਾ ਟੈਸਟ : ਦੂਜੇ ਦਿਨ ਦਾ ਖੇਡ ਖ਼ਤਮ ਹੋਣ ਤੱਕ 51 ਦੌੜਾਂ ਦੀ ਲੀਡ ਨਾਲ ਨਿਊਜ਼ੀਲੈਂਡ 216/5
. . .  1 day ago
ਨਿਰਭੈਆ ਦੇ ਦੋਸ਼ੀ ਪਵਨ ਗੁਪਤਾ ਨੇ ਆਪਣੇ ਕਾਨੂੰਨੀ ਸਲਾਹਕਾਰ ਨਾਲ ਮਿਲਣ ਤੋਂ ਕੀਤਾ ਇਨਕਾਰ
. . .  1 day ago
ਇੱਕ ਵਾਰ ਫਿਰ ਪ੍ਰਦਰਸ਼ਨਕਾਰੀਆਂ ਨਾਲ ਗੱਲਬਾਤ ਕਰਨ ਲਈ ਸ਼ਾਹੀਨ ਬਾਗ ਪਹੁੰਚੀ ਵਕੀਲ ਸਾਧਨਾ ਰਾਮਾਚੰਦਰਨ
. . .  1 day ago
ਸੁਲਤਾਨਪੁਰ ਲੋਧੀ ਤੋਂ ਕਰਤਾਰਪੁਰ ਸਾਹਿਬ ਲਈ ਨਗਰ ਕੀਰਤਨ ਰਵਾਨਾ
. . .  1 day ago
ਕੋਰੋਨਾ ਵਾਇਰਸ : ਭਾਰਤੀ ਨਾਗਰਿਕਾਂ ਨੂੰ ਵਾਪਸ ਲਿਆਉਣ ਵਾਲੇ ਜਹਾਜ਼ ਨੂੰ ਚੀਨ ਨਹੀਂ ਦੇ ਰਿਹਾ ਇਜਾਜ਼ਤ
. . .  1 day ago
ਬੇਰੁਜ਼ਗਾਰ ਬੀ. ਐੱਡ. ਅਧਿਆਪਕਾਂ ਵਲੋਂ 1 ਮਾਰਚ ਨੂੰ ਸਿੱਖਿਆ ਮੰਤਰੀ ਦੀ ਕੋਠੀ ਘੇਰਨ ਦਾ ਐਲਾਨ
. . .  1 day ago
ਫਾਂਸੀ ਤੋਂ ਪਹਿਲਾਂ ਤਿਹਾੜ ਜੇਲ੍ਹ ਨੇ ਨਿਰਭੈਆ ਦੇ ਦੋਸ਼ੀਆਂ ਨੂੰ ਪਰਿਵਾਰਾਂ ਨਾਲ ਆਖ਼ਰੀ ਮੁਲਾਕਾਤ ਲਈ ਪੁੱਛਿਆ ਸਮਾਂ
. . .  1 day ago
ਚੀਨ 'ਚ ਕੋਰੋਨਾ ਵਾਇਰਸ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 2345
. . .  1 day ago
ਨਾਗਪੁਰ 'ਚ ਮਿੱਟੀ ਦਾ ਟਿੱਲਾ ਢਹਿਣ ਕਾਰਨ ਚਾਰ ਔਰਤਾਂ ਦੀ ਮੌਤ
. . .  1 day ago
ਮਹੰਤ ਨ੍ਰਿਤਿਆ ਗੋਪਾਲ ਦਾਸ ਬੋਲੇ- ਰਾਮ ਮੰਦਰ ਨਿਰਮਾਣ ਲਈ ਅਸੀਂ ਸਰਕਾਰੀ ਫੰਡ ਨਹੀਂ ਲਵਾਂਗੇ
. . .  1 day ago
ਪਹਿਲਾ ਟੈਸਟ : ਟੀ ਬ੍ਰੇਕ ਤੱਕ ਨਿਊਜ਼ੀਲੈਂਡ 116/2
. . .  1 day ago
ਅੱਜ ਕੌਮਾਂਤਰੀ ਨਿਆਇਕ ਸੰਮੇਲਨ ਦਾ ਉਦਘਾਟਨ ਕਰਨਗੇ ਪ੍ਰਧਾਨ ਮੰਤਰੀ ਮੋਦੀ
. . .  1 day ago
ਅਨੰਤਨਾਗ 'ਚ ਮੁਠਭੇੜ ਦੌਰਾਨ ਲਸ਼ਕਰ ਦੇ ਦੋ ਅੱਤਵਾਦੀ ਢੇਰ
. . .  1 day ago
ਪਹਿਲਾ ਟੈਸਟ : 165 ਦੌੜਾਂ 'ਤੇ ਆਲ ਆਊਟ ਹੋਈ ਭਾਰਤੀ ਟੀਮ, ਲੰਚ ਤੋਂ ਬਾਅਦ ਨਿਊਜ਼ੀਲੈਂਡ 66/1
. . .  1 day ago
ਅੱਜ ਦਾ ਵਿਚਾਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 12 ਜੇਠ ਸੰਮਤ 551

ਤਰਨਤਾਰਨ

ਬੱਸ ਤੇ ਮੋਟਰਸਾਈਕਲ 'ਚ ਟੱਕਰ 'ਚ 1 ਦੀ ਮੌਤ, ਇਕ ਗੰਭੀਰ ਜ਼ਖਮੀ

ਸਰਾਏਾ ਅਮਾਨਤ ਖਾਂ, 25 ਮਈ (ਨਰਿੰਦਰ ਸਿੰਘ ਦੋਦੇ)- ਸਰਹੱਦੀ ਪਿੰਡ ਚੀਮਾ ਕਲਾਂ 'ਚ ਮਿੰਨੀ ਬੱਸ ਅਤੇ ਮੋਟਰਸਾਈਕਲ ਵਿਚ ਭਿਆਨਕ ਟੱਕਰ ਹੋਣ ਕਾਰਨ ਇੱਕ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਕੇ 'ਤੇ ਮੌਤ ਹੋ ਗਈ ਅਤੇ ਦੂਸਰਾ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ | ਜਾਣਕਾਰੀ ਅਨੁਸਾਰ ਮਨਪ੍ਰੀਤ ਸਿੰਘ ਪੁੱਤਰ ਸੁਖਦੇਵ ਸਿੰਘ (25) ਤੇ ਸ਼ਿੰਦਾ ਸਿੰਘ ਪੁੱਤਰ ਕੁਲਵੰਤ ਸਿੰਘ (20) ਵਾਸੀ ਭੁੱਚਰ ਕਲਾਂ ਆਪਣੇ ਮੋਟਰਸਾਈਕਲ ਨੰ: ਪੀ:ਬੀ: 46 ਪੀ: 9661 'ਤੇ ਸਵਾਰ ਹੋ ਕੇ ਨੌਸ਼ਿਹਰਾ ਢਾਲੇ ਵਾਲ਼ੀ ਸਾਈਡ ਤੋਂ ਆ ਰਹੇ ਸਨ ਕਿ ਜਦੋਂ ਉਹ ਪਿੰਡ ਚੀਮਾ ਕਲਾਂ ਦੇ ਮੌੜ 'ਤੇ ਪੁੱਜੇ ਤਾਂ ਅਚਾਨਕ ਸਾਹਮਣੇ ਵਾਲੇ ਪਾਸਿਓਾ ਆ ਰਹੀ ਮਿੰਨੀ ਬੱਸ ਨੰ: ਪੀ.ਏ.ਬੀ. 1112 ਨਾਲ ਟੱਕਰ ਹੋ ਗਈ ਜਿਸ ਨਾਲ ਮਨਪ੍ਰੀਤ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ ਤੇ ਸ਼ਿੰਦਾ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ ਜਿਸ ਨੂੰ ਤੁਰੰਤ ਨਜ਼ਦੀਕੀ ਹਸਪਤਾਲ 'ਚ ਦਾਖਲ ਕਰਵਾ ਦਿੱਤਾ ਗਿਆ ਹੈ | ਮੌਕੇ 'ਤੇ ਪਹੁੰਚੇ ਥਾਣਾ ਸਰਾਏਾ ਅਮਾਨਤ ਖਾ ਦੇ ਏ.ਐਸ.ਆਈ. ਜ਼ੋਰਾਵਰ ਸਿੰਘ ਨੇ ਮਿ੍ਤਕ ਦੀ ਲਾਸ਼ ਆਪਣੇ ਕਬਜ਼ੇ ਵਿੱਚ ਲੈ ਲਈ ਹੈ | ਪੁਲਿਸ ਪਾਰਟੀ ਵਲੋਂ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ |

ਅਨਾਜ ਮੰਡੀ ਕੈਰੋਂ 'ਚ ਲੱਗੇ ਕਣਕ ਦੀਆਂ ਬੋਰੀਆਂ ਦੇ ਅੰਬਾਰ

ਪੱਟੀ, 25 ਮਈ (ਅਵਤਾਰ ਸਿੰਘ ਖਹਿਰਾ)- ਅਨਾਜ ਮੰਡੀ ਕੈਰੋਂ 'ਚ ਕਣਕ ਦੀ ਚੁਕਵਾਈ ਨਾ ਹੋਣ ਕਾਰਨ ਆੜ੍ਹਤੀਆਂ ਅਤੇ ਪੱਲੇਦਾਰਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਪੰਜਾਬ ਸਟੇਟ ਵੇਅਰ ਹਾਊਸ ਏਜੰਸੀ ਵਲੋਂ ਹੁਣ ਤੱਕ 2,40,000 ਤੋੜੇ ਕਣਕ ਖਰੀਦ ਕੀਤੀ ਗਈ ਹੈ ...

ਪੂਰੀ ਖ਼ਬਰ »

ਜਾਅਲੀ ਵਸੀਅਤ ਬਣਾਉਣ 'ਤੇ ਰਿਟਾਇਰਡ ਕਾਨੂੰਗੋ ਖਿਲਾਫ ਕੇਸ ਦਰਜ

ਤਰਨ ਤਾਰਨ, 25 ਮਈ (ਪਰਮਜੀਤ ਜੋਸ਼ੀ)— ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਭਰਾ ਦੀ ਜਾਇਦਾਦ ਹੜੱਪਣ ਦੇ ਮਾਮਲੇ 'ਚ ਰਿਟਾਇਰਡ ਕਾਨੂੰਗੋ ਖਿਲਾਫ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਐੱਸ.ਐੱਸ.ਪੀ. ਤਰਨਤਾਰਨ ਪਾਸ ਬਲਜੀਤ ਕੌਰ ਪਤਨੀ ਲੇਟ ਸਤਵਿੰਦਰ ਸਿੰਘ ...

ਪੂਰੀ ਖ਼ਬਰ »

ਚੋਰੀ ਦੀ ਕਾਰ ਸਮੇਤ ਇਕ ਵਿਅਕਤੀ ਕਾਬੂ

ਤਰਨ ਤਾਰਨ, 25 ਮਈ (ਪਰਮਜੀਤ ਜੋਸ਼ੀ)— ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਰਹਾਲੀ ਦੀ ਪੁਲਿਸ ਨੇ ਚੋਰੀ ਦੀ ਕਾਰ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ 'ਚ ਸਫਲਤਾ ਪ੍ਰਾਪਤ ਕੀਤੀ ਹੈ | ਐੱਸ.ਐੱਸ.ਪੀ. ਕੁਲਦੀਪ ਸਿੰਘ ਚਾਹਲ ਨੇ ਦੱਸਿਆ ਕਿ ਥਾਣਾ ਸਰਹਾਲੀ ਦੇ ਏ.ਐੱਸ.ਆਈ. ...

ਪੂਰੀ ਖ਼ਬਰ »

ਹੈਰੋਇਨ, ਨਸ਼ੀਲੀਆਂ ਗੋਲੀਆਂ ਤੇ ਨਾਜਾਇਜ਼ ਸ਼ਰਾਬ ਸਮੇਤ 5 ਵਿਅਕਤੀ ਕਾਬੂ

ਤਰਨ ਤਾਰਨ, 25 ਮਈ (ਹਰਿੰਦਰ ਸਿੰਘ)— ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਕੀਤੀ ਨਾਕਾਬੰਦੀ ਦੌਰਾਨ ਪੰਜ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ ਹੈਰੋਇਨ, ਨਸ਼ੀਲੀਆਂ ਗੋਲੀਆਂ ਤੇ ਨਾਜਾਇਜ਼ ਸ਼ਰਾਬ ਬਰਾਮਦ ਕਰਨ 'ਚ ਸਫਲਤਾ ਪ੍ਰਾਪਤ ਕੀਤੀ ਹੈ | ਐੱਸ.ਐੱਸ.ਪੀ ...

ਪੂਰੀ ਖ਼ਬਰ »

ਮਾਈ ਭਾਗੋ ਨਰਸਿੰਗ ਕਾਲਜ ਦੀਆਂ ਵਿਦਿਆਰਥਣਾਂ ਵਲੋਂ ਬਾਬਾ ਫ਼ਰੀਦ ਯੂਨੀਵਰਸਿਟੀ ਦੇ ਨਤੀਜਿਆਂ 'ਚੋਂ ਪਹਿਲਾ ਸਥਾਨ ਕੀਤਾ ਹਾਸਲ

ਤਰਨ ਤਾਰਨ, 25 ਮਈ (ਹਰਿੰਦਰ ਸਿੰਘ)- ਸਾਲ 2018-19 'ਚ ਬਾਬਾ ਫ਼ਰੀਦ ਯੂਨੀਵਰਸਿਟੀ ਵਲੋਂ ਐਲਾਨੇ ਬੀ.ਐੱਸ.ਸੀ. ਨਰਸਿੰਗ ਨਤੀਜਿਆਂ ਵਿਚ ਮਾਈ ਭਾਗੋ ਕਾਲਜ ਆਫ ਨਰਸਿੰਗ ਦੀਆਂ ਵਿਦਿਆਰਥਣਾਂ ਨੇ ਪਹਿਲੇ ਸਥਾਨ ਹਾਸਲ ਕਰਕੇ ਕਾਲਜ ਅਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ | ਬਾਬਾ ਫ਼ਰੀਦ ...

ਪੂਰੀ ਖ਼ਬਰ »

ਗੁਰਦੁਆਰਾ ਬੀਬੀ ਵੀਰੋ ਜੀ ਝਬਾਲ ਵਿਖੇ 9-10 ਨੂੰ ਮਨਾਇਆ ਜਾਵੇਗਾ ਸਾਲਾਨਾ ਜੋੜ ਮੇਲਾ-ਬਲਵਿੰਦਰ ਸਿੰਘ

ਝਬਾਲ, 25 ਮਈ (ਸਰਬਜੀਤ ਸਿੰਘ)- ਮੀਰੀ-ਪੀਰੀ ਦੇ ਮਾਲਕ ਛੇਵੇਂ ਪਾਤਿਸ਼ਾਹ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਸਪੁੱਤਰੀ ਬੀਬੀ ਵੀਰੋ ਜੀ ਦੇ ਵਿਆਹ ਪੁਰਬ ਦੀ ਖੁਸ਼ੀ 'ਚ ਹਰ ਸਾਲ ਦੀ ਤਰ੍ਹਾਂ ਸਾਲਾਨਾ ਜੋੜ ਮੇਲਾ ਇਸ ਵਾਰ ਵੀ 9-10 ਜੂਨ ਨੂੰ ਪ੍ਰਬੰਧਕਾਂ ਵਲੋਂ ਪਿੰਡ ਵਾਸੀਆਂ ਦੇ ...

ਪੂਰੀ ਖ਼ਬਰ »

ਗੁਰੂ ਅਮਰਦਾਸ ਸਕੂਲ ਗੋਇੰਦਵਾਲ ਸਾਹਿਬ ਵਿਖੇ ਹੋਣਹਾਰ ਵਿਦਿਆਰਥੀਆਂ ਦੀ ਚੋਣ ਕਰਵਾਈ

ਗੋਇੰਦਵਾਲ ਸਾਹਿਬ, 25 ਮਈ (ਵਰਿੰਦਰ ਸਿੰਘ ਰੰਧਾਵਾ)- ਗੁਰੂ ਅਮਰਦਾਸ ਸੀਨੀਅਰ ਸੈਕੰਡਰੀ ਸਕੂਲ ਗੋਇੰਦਵਾਲ ਸਾਹਿਬ ਵਿਖੇ ਹੈੱਡ ਗਰਲ ਤੇ ਹੈੱਡ ਬੁਆਏ ਦੀ ਚੋਣ ਕਰਵਾਈ ਗਈ, ਜਿਨ੍ਹਾਂ ਵਿਚੋਂ ਹਰਜੋਤ ਕੌਰ ਹੈੱਡ ਗਰਲ (ਸਾਇੰਸ ਗਰੁੱਪ), ਰਣਜੋਧਬੀਰ ਸਿੰਘ ਹੈੱਡ ਬੁਆਏ (ਸਾਇੰਸ ...

ਪੂਰੀ ਖ਼ਬਰ »

ਵਿਧਾਇਕ ਅਗਨੀਹੋਤਰੀ ਦੇ ਕਰਵਾਏ ਕੰਮਾਂ ਸਦਕਾ ਵਾਰਡ ਨੰ: 22 ਤੋਂ ਹੋਈ ਕਾਂਗਰਸ ਦੀ ਵੱਡੀ ਜਿੱਤ - ਕੁੰਦਰਾ

ਤਰਨ ਤਾਰਨ, 25 ਮਈ (ਲਾਲੀ ਕੈਰੋਂ)- ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਵੱਡੀ ਲੀਡ ਨਾਲ ਜੇਤੂ ਰਹੇ ਕਾਂਗਰਸੀ ਉਮੀਦਵਾਰ ਜਸਬੀਰ ਸਿੰਘ ਡਿੰਪਾ ਨੂੰ ਤਰਨ ਤਾਰਨ ਦੀ ਵਾਰਡ ਨੰ; 22 ਤੋਂ 220 ਵੋਟਾਂ ਦੇ ਕਰੀਬ ਫਰਕ ਨਾਲ ਵੱਡੀ ਜਿੱਤ ਦਿਵਾਉਣ 'ਤੇ ਵਾਰਡ ਦੇ ਸਮੂਹ ਕਾਂਗਰਸ ਨੂੰ ਸਾਥ ...

ਪੂਰੀ ਖ਼ਬਰ »

ਪਿੰਡ ਚੰਬਲ ਤੋਂ ਡਿੰਪਾ ਦੀ ਜਿੱਤ 'ਤੇ ਸਰਪੰਚ ਹਰਜਿੰਦਰ ਸਿੰਘ ਨੇ ਲੱਡੂ ਵੰਡ ਕੇ ਖ਼ੁਸ਼ੀ ਮਨਾਈ

ਤਰਨ ਤਾਰਨ, 25 ਮਈ (ਲਾਲੀ ਕੈਰੋਂ)- ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਵੱਡੀ ਲੀਡ ਨਾਲ ਜੇਤੂ ਰਹੇ ਕਾਂਗਰਸ ਦੇ ਉਮੀਦਵਾਰ ਜਸਬੀਰ ਸਿੰਘ ਗਿੱਲ ਡਿੰਪਾ ਦੀ ਵੱਡੀ ਜਿੱਤ 'ਤੇ ਖੁਸ਼ੀ ਸਾਂਝੀ ਕਰਨ ਲਈ ਪਿੰਡ ਚੰਬਲ ਵਿਖੇ ਸਾ: ਸਰਪੰਚ ਹਰਜਿੰਦਰ ਸਿੰਘ ਚੰਬਲ ਦੀ ਅਗਵਾਈ 'ਚ ਭਰਵਾਂ ...

ਪੂਰੀ ਖ਼ਬਰ »

ਸੰਤ ਬਾਬਾ ਅਮਰਜੀਤ ਸਿੰਘ ਮੁੰਡਾ ਪਿੰਡ ਵਾਲਿਆਂ ਦੀ ਬਰਸੀ 4 ਜੂਨ ਨੂੰ

ਫਤਿਆਬਾਦ, 25 ਮਈ (ਹਰਵਿੰਦਰ ਸਿੰਘ ਧੂੰਦਾ)- ਬਾਬਾ ਬਿਧੀ ਚੰਦ ਸੰਪਰਦਾਇ ਦੇ ਅਨਮੋਲ ਹੀਰੇ ਸੰਤ ਬਾਬਾ ਅਮਰਜੀਤ ਸਿੰਘ ਮੁੰਡਾ ਪਿੰਡ ਵਾਲਿਆਂ ਦੀ ਬਰਸੀ 4 ਜੂਨ ਨੂੰ , ਖੂਹ ਬਾਬਿਆਂ ਵਾਲਾ ਮੁੰਡਾ ਪਿੰਡ ਵਿਖੇ ਪੰਥ ਪ੍ਰਸਿੱਧ ਕਥਾਵਾਚਕ ਗਿਆਨੀ ਬਾਬਾ ਬੰਤਾ ਸਿੰਘ ਮੁੰਡਾ ...

ਪੂਰੀ ਖ਼ਬਰ »

ਨੰਬਰਦਾਰ ਯੂਨੀਅਨ ਪੰਜਾਬ ਵਲੋਂ ਡਿੰਪਾ ਨੂੰ ਜਿੱਤ ਦੀਆਂ ਸ਼ੁਭਕਾਮਨਾਵਾਂ

ਖਡੂਰ ਸਾਹਿਬ, 25ਮਈ (ਰਸ਼ਪਾਲ ਸਿੰਘ ਕੁਲਾਰ)- ਨੰਬਰਦਾਰ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਹਰਭਜਨ ਸਿੰਘ ਬੋਦੇਵਾਲ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਸਮੁੱਚੇ ਨੰਬਰਦਾਰ ਸਾਥੀਆਂ ਨੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਬਣੇ ਜਸਬੀਰ ਸਿੰਘ ਗਿੱਲ ...

ਪੂਰੀ ਖ਼ਬਰ »

ਬੀਬੀ ਖਾਲੜਾ ਦੇ ਹੱਕ 'ਚ ਲੱਖਾਂ ਵੋਟ ਪਾਉਣ ਵਾਲੇ ਸਮਰਥਕਾਂ ਦਾ ਸਮੂਹ ਜਥੇਬੰਦੀਆਂ ਵਲੋਂ ਧੰਨਵਾਦ

ਖਡੂਰ ਸਾਹਿਬ , 25ਮਈ (ਰਸ਼ਪਾਲ ਸਿੰਘ ਕੁਲਾਰ)- ਐਡਵੋਕੇਟ ਜਗਦੀਪ ਸਿੰਘ ਧੂੰਦਾ ਦੀ ਪ੍ਰਧਾਨਗੀ ਹੇਠ ਖਡੂਰ ਸਾਹਿਬ ਵਿਖੇ ਇਕ ਮੀਟਿੰਗ ਹੋਈ ਜਿਸ ਵਿਚ ਮਨੁੱਖੀ ਅਧਿਕਾਰ ਕਮਿਸ਼ਨ ਖਾਲੜਾ ਤੇ ਸਮੂਹ ਜਥੇਬੰਦੀਆਂ ਦੇ ਸੀਨੀਅਰ ਆਗੂਆਂ ਅਤੇ ਵਰਕਰਾਂ ਨੇ ਹਿੱਸਾ ਲਿਆ | ਇਸ ਮੌਕੇ ...

ਪੂਰੀ ਖ਼ਬਰ »

ਡਿੰਪਾ ਨੂੰ ਜਿਤਾਉਣ 'ਤੇ ਸਦਾ ਵੋਟਰਾਂ ਦਾ ਰਿਣੀ ਰਹਾਂਗਾ-ਵਿਧਾਇਕ ਭਲਾਈਪੁਰ

ਖਡੂਰ ਸਾਹਿਬ, 25 ਮਈ (ਰਸ਼ਪਾਲ ਸਿੰਘ ਕੁਲਾਰ)- ਲੋਕ ਸਭਾ ਹਲਕਾ ਖਡੂਰ ਸਾਹਿਬ ਅਧੀਨ ਆਉਂਦੇ ਨੌ ਵਿਧਾਨ ਸਭਾ ਹਲਕਿਆਂ ਵਿਚੋਂ ਸਭ ਤੋਂ ਵੱਧ ਲੀਡ ਮੈਂਬਰ ਪਾਰਲੀਮੈਂਟ ਬਣੇ ਜਸਬੀਰ ਸਿੰਘ ਡਿੰਪਾ ਨੂੰ 26,400 ਬਾਬਾ ਬਕਾਲਾ ਹਲਕੇ ਦੇ ਵੋਟਰਾਂ ਨੇ ਦਿਵਾਈ ਹੈ ਜਿਸ ਦਾ ਮੈਂ ਸਦਾ ...

ਪੂਰੀ ਖ਼ਬਰ »

ਮੂਲ ਤਾਂ ਨੀ ਮੋੜ ਸਕਦੇ ਪਰ ਹਲਕੇ ਦੀ ਸੇਵਾ ਕਰਕੇ ਵਿਆਜ ਜ਼ਰੂਰ ਮੋੜਾਂਗੇ - ਰਾਜਨ ਗਿੱਲ

ਖਡੂਰ ਸਾਹਿਬ, 25 ਮਈ (ਰਸ਼ਪਾਲ ਸਿੰਘ ਕੁਲਾਰ)- ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਲੱਖਾਂ ਵੋਟਾਂ ਦੀ ਲੀਡ ਨਾਲ ਇਤਿਹਾਸਕ ਜਿੱਤ ਦਰਜ ਕਰਕੇ ਜਸਬੀਰ ਸਿੰਘ ਗਿੱਲ (ਡਿੰਪਾ) ਦੇ ਪਾਰਲੀਮੈਂਟ ਮੈਂਬਰ ਬਣਨ 'ਤੇ ਉਨ੍ਹਾਂ ਦੇ ਭਰਾਤਾ ਹਰਪਿੰਦਰ ਸਿੰਘ ਰਾਜਨ ਗਿੱਲ ਐੱਮ.ਡੀ. ਰੈਡੀਸਨ ...

ਪੂਰੀ ਖ਼ਬਰ »

ਡਿੰਪਾ ਨੇ ਪੰਥਕ ਸੀਟ ਜਿੱਤ ਕੇ ਅਕਾਲੀ ਦਲ ਦੇ ਭਰਮ ਭੁਲੇਖੇ ਦੂਰ ਕੀਤੇ-ਸਰਪੰਚ ਹਰਜਿੰਦਰ ਸਿੰਘ

ਮੀਆਂਵਿੰਡ, 25 ਮਈ (ਗੁਰਪ੍ਰਤਾਪ ਸਿੰਘ ਸੰਧੂ)- ਲੰਮੇ ਸਮੇਂ ਤੋਂ ਪੰਥਕ ਮੰਨੀ ਜਾਣ ਵਾਲੀ ਲੋਕ ਸਭਾ ਹਲਕਾ ਖਡੂਰ ਸਾਹਿਬ ਦੀ ਸੀਟ ਡਿੰਪਾ ਨੇ ਵੱਡੀ ਲੀਡ ਨਾਲ ਜਿੱਤ ਕੇ ਅਕਾਲੀ ਦਲ ਦੇ ਸਾਰੇ ਭਰਮ ਭੁੱਲੇਖੇ ਦੂਰ ਕਰ ਦਿੱਤੇ ਹਨ, ਇਹ ਸ਼ਬਦ ਕਾਂਗਰਸ ਪਾਰਟੀ ਦੇ ਜਨਰਲ ਸਕੱਤਰ ...

ਪੂਰੀ ਖ਼ਬਰ »

ਡਿੰਪਾ ਦੇ ਐੱਮ. ਪੀ. ਬਣਨ ਨਾਲ ਲੋਕ ਸਭਾ ਹਲਕਾ ਖਡੂਰ ਸਾਹਿਬ ਦੀ ਬਦਲੇਗੀ ਨੁਹਾਰ - ਸਰਾਂ, ਪੱਡਾ, ਤਿੰਮੋਵਾਲ

ਮੀਆਂਵਿੰਡ 25 ਮਈ (ਗੁਰਪ੍ਰਤਾਪ ਸਿੰਘ ਸੰਧੂ)- ਜਸਬੀਰ ਸਿੰਘ ਡਿੰਪਾ ਦੇ ਐਮ. ਪੀ. ਬਣਨ ਨਾਲ ਲੋਕ ਸਭਾ ਹਲਕਾ ਖਡੂਰ ਸਾਹਿਬ ਦੀ ਨੁਹਾਰ ਬਦਲੇਗੀ ਤੇ ਹਲਕਾ ਵਿਕਾਸ ਦੀਆਂ ਬੁਲੰਦੀਆਂ ਨੂੰ ਛੂਹੇਗਾ, ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਰਪੰਚ ਅਰਜਨਬੀਰ ਸਿੰਘ ਸਰਾਂ ਤਲਵੰਡੀ, ...

ਪੂਰੀ ਖ਼ਬਰ »

ਪ੍ਰੀ-ਪ੍ਰਾਇਮਰੀ ਦੇ ਬੱਚਿਆਂ ਲਈ ਸਰਕਾਰੀ ਸਕੂਲ ਨੂੰ ਐੱਲ.ਈ.ਡੀ. ਭੇਟ ਕੀਤੀ

ਖਡੂਰ ਸਾਹਿਬ, 25 ਮਈ (ਰਸ਼ਪਾਲ ਸਿੰਘ ਕੁਲਾਰ)- ਸਰਕਾਰੀ ਐਲੀਮੈਂਟਰੀ ਸਕੂਲ ਖਡੂਰ ਸਾਹਿਬ ਨੰਬਰ 2 ਵਿਖੇ ਪ੍ਰੀ ਪ੍ਰਾਇਮਰੀ 'ਚ 50 ਵਿਦਿਆਰਥੀਆਂ ਦਾਖਲ ਹੋਏ ਹਨ ਜਿਨ੍ਹਾਂ ਨੂੰ ਅਧਿਆਪਕ ਬਹੁਤ ਲਗਨ ਨਾਲ ਪੜ੍ਹਾਈ ਕਰਵਾ ਰਹੇ ਹਨ | ਇਨ੍ਹਾਂ ਅਧਿਆਪਕਾਂ ਦੀ ਲਗਨ ਅਤੇ ਮਿਹਨਤ ਨੂੰ ...

ਪੂਰੀ ਖ਼ਬਰ »

ਡਾ: ਐਸ.ਪੀ. ਸਿੰਘ ਓਬਰਾਏ ਨੇ ਕੀਤਾ ਲੈਬ ਦਾ ਉਦਘਾਟਨ

ਪੱਟੀ, 25 ਮਈ (ਕੁਲਵਿੰਦਰ ਪਾਲ ਸਿੰਘ ਕਾਲੇਕੇ)- ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਖੋਲ੍ਹੀ ਗਈ ਸੰਨੀ ਉਬਰਾਏ ਕਲੀਨਿਕਲ ਲੈਬ ਐਾਡ ਡਾਇਗਨਾਸਟਿਕ ਸੈਂਟਰ ਦਾ ਉਦਘਾਟਨ ਟਰੱਸਟ ਦੇ ਸਰਪ੍ਰਸਤ ਐਸ.ਪੀ. ਸਿੰਘ ਉਬਰਾਏ ਨੇ ਰਿਬਨ ਕੱਟ ਕੇ ਕੀਤਾ | ਜ਼ਿਕਰਯੋਗ ਹੈ ਕਿ ਟਰੱਸਟ ...

ਪੂਰੀ ਖ਼ਬਰ »

ਪਿੰਡ ਕਸੇਲ 'ਚ ਅਕਾਲੀ ਵਰਕਰਾਂ ਨੇ ਲੱਡੂ ਵੰਡੇ

ਸਰਾਏਾ ਅਮਾਨਤ ਖਾਂ, 25 ਮਈ (ਨਰਿੰਦਰ ਸਿੰਘ ਦੋਦੇ)- ਹਲਕਾ ਤਰਨਤਾਰਨ ਦੇ ਪਿੰਡ ਕਸੇਲ ਵਿਚੋਂ ਅਕਾਲੀ ਦਲ ਭਾਜਪਾ ਦੀ ਸਾਂਝੀ ਲੋਕ ਸਭਾ ਉਮੀਦਵਾਰ ਬੀਬੀ ਜਗੀਰ ਕੌਰ ਨੂੰ ਵੱਡੀ ਲੀਡ ਨਾਲ ਜਿਤਾਉਣ ਦੀ ਖੁਸ਼ੀ ਵਿਚ ਅਕਾਲੀ ਵਰਕਰਾਂ ਨੇ ਲੱਡੂ ਵੰਡੇ | ਉੱਘੇ ਅਕਾਲੀ ਆਗੂ ...

ਪੂਰੀ ਖ਼ਬਰ »

ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਦੀਆਂ ਤਿਆਰੀਆਂ ਮੁਕੰਮਲ

ਤਰਨ ਤਾਰਨ, 25 ਮਈ (ਹਰਿੰਦਰ ਸਿੰਘ)- ਤਰਨ ਤਾਰਨ ਸ੍ਰੀ ਦਰਬਾਰ ਸਾਹਿਬ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ 413ਵੇਂ ਸ਼ਹੀਦੀ ਪੁਰਬ ਜੋ ਮਿਤੀ 4 ਤੋਂ 7 ਤੱਕ ਮਨਾਏ ਜਾ ਰਿਹਾ ਹੈ, ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਸਮਾਗਮਾਂ ਦੀ ਰੂਪ ਰੇਖਾ ਤਿਆਰ ਕੀਤੀ ਜਾ ਚੁੱਕੀ ਹੈ | ...

ਪੂਰੀ ਖ਼ਬਰ »

ਜਵੰਦਪੁਰ ਦੀ ਪੰਚਾਇਤ ਨੇ ਦਿੱਤੀ ਡਿੰਪਾ ਨੂੰ ਜਿੱਤ ਦੀ ਵਧਾਈ

ਮੀਆਂਵਿੰਡ, 25 ਮਈ (ਗੁਰਪ੍ਰਤਾਪ ਸਿੰਘ ਸੰਧੂ) - ਪਿੰਡ ਜਵੰਦਪੁਰ ਵਿਚੋਂ ਡਿੰਪਾ ਨੂੰ ਵੱਡੀ ਲੀਡ ਨਾਲ ਜਿਤਾਉਣ ਵਾਲੇ ਹਲਕੇ ਦੇ ਯੂਥ ਪ੍ਰਧਾਨ ਅਤੇ ਸਰਪੰਚ ਜੇ.ਪੀ. ਜਵੰਦਪੁਰ ਆਪਣੇ ਸਾਥੀਆਂ ਸਮੇਤ ਡਿੰਪਾ ਨੂੰ ਵਧਾਈ ਦੇਣ ਪਹੁੰਚੇ | ਇਸ ਮੌਕੇ ਉਨ੍ਹਾਂ ਕਿਹਾ ਕਿ ਕਾਂਗਰਸ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX