ਤਾਜਾ ਖ਼ਬਰਾਂ


ਕਮਲੇਸ਼ ਤਿਵਾਰੀ ਦੇ ਕਤਲ ਮਾਮਲੇ 'ਚ 6 ਲੋਕਾਂ ਨੂੰ ਹਿਰਾਸਤ 'ਚ ਲਿਆ ਗਿਆ
. . .  8 minutes ago
ਲਖਨਊ, 19 ਅਕਤੂਬਰ - ਹਿੰਦੂ ਮਹਾਂਸਭਾ ਦੇ ਸਾਬਕਾ ਪ੍ਰਧਾਨ ਕਮਲੇਸ਼ ਤਿਵਾਰੀ ਦੀ ਹੱਤਿਆ ਮਾਮਲੇ ਵਿਚ ਪੁਲਿਸ ਨੇ ਗੁਜਰਾਤ ਦੇ ਸੂਰਤ ਤੋਂ 6 ਲੋਕਾਂ ਨੂੰ ਹਿਰਾਸਤ ਵਿਚ ਲਿਆ ਹੈ। ਸ਼ੁੱਕਰਵਾਰ ਨੂੰ ਲਖਨਊ ਵਿਚ ਕਮਲੇਸ਼ ਤਿਵਾਰੀ ਦੀ ਬੇਰਹਿਮੀ ਨਾਲ ਗਲਾ ਵੱਢ ਕੇ ਹੱਤਿਆ ਕਰ ਦਿੱਤੀ ਗਈ...
ਅੱਜ ਮੋਦੀ ਸਿਰਸਾ ਤੇ ਰੇਵਾੜੀ 'ਚ ਕਰਨਗੇ ਚੋਣ ਰੈਲੀਆਂ
. . .  53 minutes ago
ਨਵੀਂ ਦਿੱਲੀ, 19 ਅਕਤੂਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਹਰਿਆਣਾ ਵਿਚ ਸਿਰਸਾ ਤੇ ਰੇਵਾੜੀ ਵਿਖੇ ਵਿਧਾਨ ਸਭਾ ਚੋਣਾਂ ਦੇ ਪ੍ਰਚਾਰ ਦੇ ਚੱਲਦਿਆਂ ਆਪਣੀ ਪਾਰਟੀ ਭਾਜਪਾ ਲਈ ਚੋਣ ਰੈਲੀਆਂ ਨੂੰ ਸੰਬੋਧਨ...
ਅੱਜ ਦਾ ਵਿਚਾਰ
. . .  1 minute ago
ਜਲੰਧਰ 'ਚ ਪੱਤਰਕਾਰ 'ਤੇ ਹਮਲਾ
. . .  1 day ago
ਜਲੰਧਰ , 18 ਅਕਤੂਬਰ -ਗੁਰੂ ਨਾਨਕ ਮਿਸ਼ਨ ਹਸਪਤਾਲ ਨਜ਼ਦੀਕ ਇਕ ਪੱਤਰਕਾਰ 'ਤੇ ਹਥਿਆਰਬੰਦ ਹਮਲਾਵਰਾਂ ਨੇ ਹਮਲਾ ਕਰ ਦਿੱਤਾ ਤੇ ਨਿੱਜੀ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ ।
ਕਾਗ਼ਜ਼ਾਂ ਦੀ ਤਸਦੀਕ ਨਾ ਹੋਣ ਦੇ ਨਾਂ 'ਤੇ ਦਾਦੂਵਾਲ ਦੀ ਜ਼ਮਾਨਤ ਅਰਜ਼ੀ ਖ਼ਾਰਜ
. . .  1 day ago
ਤਲਵੰਡੀ ਸਾਬੋ ,18 ਅਕਤੂਬਰ (ਰਣਜੀਤ ਸਿੰਘ ਰਾਜੂ) -ਸਰਬੱਤ ਖ਼ਾਲਸਾ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੂੰ ਪਹਿਲਾਂ ਜ਼ਮਾਨਤ ਦੇਣ ਦੇ ਹੁਕਮਾਂ ਉਪਰੰਤ ਜ਼ਮਾਨਤ ਦੇ ਭਰੇ ਕਾਗ਼ਜ਼ਾਂ ਦੀ ਤਸਦੀਕ ਨਾ ਹੋਣ ਦੀ ਗੱਲ ਕਰਦਿਆਂ ਨੈਬ ...
ਭਿਆਨਕ ਸੜਕ ਹਾਦਸੇ 'ਚ 4 ਵਿਅਕਤੀਆਂ ਦੀ ਮੌਤ
. . .  1 day ago
ਬੱਧਨੀ ਕਲਾਂ, 18 ਅਕਤੂਬਰ {ਸੰਜੀਵ ਕੋਛੜ }-ਮੋਗਾ ਬਰਨਾਲਾ ਨੈਸ਼ਨਲ ਹਾਈ ਵੇਅ 'ਤੇ ਪਿੰਡ ਬੋਡੇ ਨਜ਼ਦੀਕ ਸੜਕ ਹਾਦਸੇ 'ਚ ਬੱਸ ਅਤੇ ਕਾਰ ਦੀ ਟੱਕਰ 'ਚ 4 ਵਿਅਕਤੀਆਂ ਦੀ ਮੌਤ ਹੋ ਗਈ ਅਤੇ 2 ਗੰਭੀਰ ਫੱਟੜ ...
ਜਥੇਦਾਰ ਦਾਦੂਵਾਲ ਨੂੰ ਗ੍ਰਿਫ਼ਤਾਰੀ ਉਪਰੰਤ ਦੇਰ ਸ਼ਾਮ ਅਦਾਲਤ 'ਚ ਕੀਤਾ ਪੇਸ਼
. . .  1 day ago
ਤਲਵੰਡੀ ਸਾਬੋ ,18 ਅਕਤੂਬਰ (ਰਣਜੀਤ ਸਿੰਘ ਰਾਜੂ) -ਅੱਜ ਸਵੇਰੇ ਤਲਵੰਡੀ ਸਾਬੋ ਤੋਂ 3 ਸਾਥੀਆਂ ਸਮੇਤ ਗ੍ਰਿਫ਼ਤਾਰ ਕੀਤੇ ਗਏ ਸਰਬੱਤ ਖ਼ਾਲਸਾ ਜਥੇਦਾਰ ਭਾਈ ਬਲਜੀਤ ਸਿੰਘ ਦਾਦੂਵਾਲ ਨੂੰ ਦੇਰ ਸ਼ਾਮ 107/151 ਤਹਿਤ ਨੈਬ ...
ਪੁਲਿਸ ਨੇ ਕਿੰਨਰ ਗੈਂਗ ਦੇ ਚਾਰ ਮੈਂਬਰਾਂ ਨੂੰ ਹੈਰੋਇਨ ਸਮੇਤ ਕੀਤਾ ਕਾਬੂ
. . .  1 day ago
ਜਲੰਧਰ, 18 ਅਕਤੂਬਰ- ਜਲੰਧਰ ਦੇ ਥਾਣਾ ਲਾਂਬੜਾ ਦੀ ਪੁਲਿਸ ਨੇ ਕਿੰਨਰ ਗੈਂਗ ਦੇ ਚਾਰ ਮੈਂਬਰਾਂ ਨੂੰ 161 ਗ੍ਰਾਮ ਹੈਰੋਇਨ, ਇਕ ਐਕਟਿਵਾ ਅਤੇ ਦੋ ਇਲੈੱਕਟ੍ਰਾਨਿਕ ਕੰਡੇ ਸਮੇਤ ਕਾਬੂ ਕੀਤਾ ਹੈ। ਪੁਲਿਸ ਵੱਲੋਂ ਮਾਮਲਾ...
ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਸਦਰ ਬਾਜ਼ਾਰ ਵਿਖੇ ਹੋਇਆ ਹੰਗਾਮਾ
. . .  1 day ago
ਤਪਾ ਮੰਡੀ,18 ਅਕਤੂਬਰ (ਪ੍ਰਵੀਨ ਗਰਗ) - ਸਥਾਨਕ ਸਦਰ ਬਾਜ਼ਾਰ ਵਿਖੇ ਤਿਉਹਾਰਾਂ ਦੇ ਮੱਦੇਨਜ਼ਰ ਚੁੱਕੇ ਜਾ ਰਹੇ ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਨਗਰ ਕੌਂਸਲ ਦੇ ਮੁਲਾਜ਼ਮ ...
ਸਿਹਤ ਵਿਭਾਗ ਨੇ 1 ਕੁਇੰਟਲ 60 ਕਿੱਲੋ ਨਕਲੀ ਘਿਉ ਕੀਤਾ ਜ਼ਬਤ
. . .  1 day ago
ਸ੍ਰੀ ਮੁਕਤਸਰ ਸਾਹਿਬ, 18 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਦੇ ਸਿਵਲ ਸਰਜਨ ਡਾ. ਨਵਦੀਪ ਸਿੰਘ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਦੱਸਿਆ ਕਿ ਸਿਹਤ ਵਿਭਾਗ ਦੀ ਫੂਡ ਸੇਫ਼ਟੀ ...
ਪਾਕਿਸਤਾਨ ਸਰਕਾਰ ਵੱਲੋਂ ਸੰਗਤਾਂ ਤੋਂ 20 ਡਾਲਰ ਵਸੂਲਣਾ ਯੋਗ ਨਹੀਂ : ਪ੍ਰੋ. ਬਡੂੰਗਰ
. . .  1 day ago
ਪਟਿਆਲਾ, 18 ਅਕਤੂਬਰ (ਅਮਨਦੀਪ ਸਿੰਘ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਰਤਾਰਪੁਰ ਲਾਂਘੇ ਨੂੰ ਲੈ ਕੇ ਭਾਰਤ-ਪਾਕਿ ਸਰਕਾਰਾਂ ਵੱਲੋਂ...
ਕੈਪਟਨ ਨੇ ਇਮਰਾਨ ਖਾਨ ਨੂੰ ਸ਼ਰਧਾਲੂਆਂ 'ਤੇ ਲਗਾਈ ਫ਼ੀਸ ਵਾਪਸ ਲੈਣ ਦੀ ਕੀਤੀ ਅਪੀਲ
. . .  1 day ago
ਚੰਡੀਗੜ੍ਹ, 18 ਅਕਤੂਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਟਵੀਟ ਕੀਤਾ। ਇਸ ਟਵੀਟ ਦੇ ਜਰੀਏ ਕੈਪਟਨ ਨੇ ਇਮਰਾਨ ਖਾਨ ਨੂੰ...
ਪੰਜਾਬ ਦੀ ਸਿਆਸਤ 'ਚ 21 ਤਰੀਕ ਨੂੰ ਪਵੇਗਾ ਨਵਾਂ ਮੋੜ - ਸੁਖਬੀਰ ਬਾਦਲ
. . .  1 day ago
ਜਲਾਲਾਬਾਦ, 18 ਅਕਤੂਬਰ (ਪ੍ਰਦੀਪ ਕੁਮਾਰ)- 21 ਤਾਰੀਖ਼ ਨੂੰ ਇਕ ਨਵਾਂ ਮੋੜ ਪੰਜਾਬ ਦੀ ਸਿਆਸਤ 'ਚ ਪੈਣਾ ਹੈ। ਇਹ ਸ਼ਬਦ ਅਕਾਲੀ ਦਲ ਬਾਦਲ ਦੇ ਪ੍ਰਧਾਨ ਅਤੇ ਫ਼ਿਰੋਜ਼ਪੁਰ ਲੋਕ ਸਭਾ ਦੇ ਸਾਂਸਦ ਸੁਖਬੀਰ ਸਿੰਘ...
ਪੁਲਿਸ ਥਾਣਾ ਰਾਜਾਸਾਂਸੀ ਤੇ ਕੰਬੋਅ ਵੱਲੋਂ ਮਨਾਇਆ ਗਿਆ ਰਾਜ ਪੱਧਰੀ ਪੁਲਿਸ ਸੋਗ ਯਾਦਗਾਰੀ ਦਿਵਸ
. . .  1 day ago
ਰਾਜਾਸਾਂਸੀ, 18 ਅਕਤੂਬਰ (ਹਰਦੀਪ ਸਿੰਘ ਖੀਵਾ)- ਪੁਲਿਸ ਜ਼ਿਲ੍ਹਾ ਦਿਹਾਤੀ ਅੰਮ੍ਰਿਤਸਰ ਦੇ ਐੱਸ.ਐੱਸ.ਪੀ ਵਿਕਰਮ ਦੁੱਗਲ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਪੁਲਿਸ ਥਾਣਾ ਰਾਜਾਸਾਂਸੀ ਅਤੇ ਥਾਣਾ ਕੰਬੋਅ...
ਹਿੰਦੂ ਮਹਾਂਸਭਾ ਦੇ ਨੇਤਾ ਕਮਲੇਸ਼ ਤਿਵਾੜੀ ਦੀ ਹੱਤਿਆ
. . .  1 day ago
ਲਖਨਊ, 18 ਅਕਤੂਬਰ- ਹਿੰਦੂ ਮਹਾਂਸਭਾ ਦੇ ਨੇਤਾ ਕਮਲੇਸ਼ ਤਿਵਾੜੀ ਦੀ ਅੱਜ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਗੋਲੀ ਲਖਨਊ ਸਥਿਤ ਉਨ੍ਹਾਂ...
ਪਾਕਿਸਤਾਨ ਕ੍ਰਿਕਟ ਟੀਮ 'ਚ ਵੱਡਾ ਬਦਲਾਅ, ਸਰਫ਼ਰਾਜ਼ ਅਹਿਮਦ ਦੀ ਟੈਸਟ ਅਤੇ ਟੀ-20 ਕਪਤਾਨੀ ਤੋਂ ਛੁੱਟੀ
. . .  1 day ago
ਲੁੱਟ ਖੋਹ ਕਰਨ ਵਾਲੇ ਗਿਰੋਹ ਦੇ 3 ਮੈਂਬਰ ਕਾਬੂ
. . .  1 day ago
ਅਸਮਾਨ 'ਚ ਛਾਏ ਬੱਦਲਾਂ ਨੇ ਕਿਸਾਨਾਂ ਦੀ ਵਧਾਈ ਚਿੰਤਾ
. . .  1 day ago
ਭਾਈ ਲੌਂਗੋਵਾਲ ਨੇ ਗੁਰਦੁਆਰਾ ਬੇਰ ਸਾਹਿਬ ਵਿਖੇ ਉਸਾਰਿਆ ਪ੍ਰਬੰਧਕੀ ਕੰਪਲੈਕਸ ਕੀਤਾ ਸੰਗਤਾਂ ਨੂੰ ਸਮਰਪਿਤ
. . .  1 day ago
ਭਾਜਪਾ ਮਹਿਲਾ ਮੋਰਚਾ ਨੇ ਐਸ.ਪੀ ਦਫ਼ਤਰ ਦਾ ਕੀਤਾ ਘਿਰਾਓ
. . .  1 day ago
ਕਸ਼ਮੀਰ 'ਚ ਅੱਤਵਾਦੀਆਂ ਵਲੋਂ ਮਾਰੇ ਗਏ ਵਪਾਰੀ ਚਰਨਜੀਤ ਸਿੰਘ ਦਾ ਹੋਇਆ ਅੰਤਿਮ ਸਸਕਾਰ
. . .  1 day ago
ਮੁੜ ਬਲੈਕ ਲਿਸਟ ਹੋਣੋਂ ਬਚਿਆ ਪਾਕਿਸਤਾਨ, ਐੱਫ. ਏ. ਟੀ. ਐੱਫ. ਦੀ ਬੈਠਕ 'ਚ ਮਿਲਿਆ 2020 ਤੱਕ ਦਾ ਸਮਾਂ
. . .  1 day ago
ਮਾਲਵੇ 'ਚ ਬਦਲੇ ਮੌਸਮ ਦੇ ਮਿਜ਼ਾਜ ਨੇ ਕਿਸਾਨਾਂ ਦੇ ਸੂਤੇ ਸਾਹ, ਕਈ ਥਾਂਈਂ ਖੇਤਾਂ 'ਚ ਵਿਛੀ ਝੋਨੇ ਦੀ ਫ਼ਸਲ
. . .  1 day ago
ਆਈ. ਐੱਨ. ਐਕਸ. ਮੀਡੀਆ ਮਾਮਲੇ 'ਚ ਸੀ. ਬੀ. ਆਈ. ਨੇ ਦਾਖ਼ਲ ਕੀਤੀ ਚਾਰਜਸ਼ੀਟ
. . .  1 day ago
ਫਗਵਾੜਾ 'ਚ ਚੋਣ ਪ੍ਰਚਾਰ ਲਈ ਜਲੰਧਰ ਤੋਂ ਰਵਾਨਾ ਹੋਈ ਭਾਜਪਾ ਦੀ ਬਾਈਕ ਰੈਲੀ
. . .  1 day ago
ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਏ ਕੈਪਟਨ
. . .  1 day ago
ਸਿਵਲ ਹਸਪਤਾਲ ਗੁਰੂਹਰਸਹਾਏ ਵਿਖੇ ਲੱਗੀ ਅੱਗ
. . .  1 day ago
ਬਠਿੰਡਾ ਵਿਖੇ ਨਹਿਰ 'ਚੋਂ ਵੱਡੀ ਮਾਤਰਾ 'ਚ ਕਾਰਤੂਸ ਬਰਾਮਦ
. . .  1 day ago
ਰਵਿਦਾਸ ਮੰਦਰ ਨੂੰ ਢਾਹੁਣ ਦਾ ਮਾਮਲਾ : ਮੁੜ ਉਸੇ ਥਾਂ 'ਤੇ ਬਣੇਗਾ ਮੰਦਰ, ਕੇਂਦਰ ਸਰਕਾਰ ਦੇਵੇਗੀ ਜ਼ਮੀਨ
. . .  1 day ago
ਭਾਜਪਾ 'ਚ ਸ਼ਾਮਲ ਹੋਏ ਕਰਤਾਰ ਸਿੰਘ ਭੜਾਨਾ
. . .  1 day ago
ਅਕਾਲੀ ਆਗੂ ਜਥੇਦਾਰ ਪਰਮਜੀਤ ਸਿੰਘ ਰਾਏਪੁਰ ਨੇ ਫੜਿਆ ਕਾਂਗਰਸ ਦਾ 'ਹੱਥ'
. . .  1 day ago
ਧਾਲੀਵਾਲ ਦੇ ਹੱਕ 'ਚ ਕੈਪਟਨ ਵਲੋਂ ਫਗਵਾੜਾ 'ਚ ਰੋਡ ਸ਼ੋਅ
. . .  1 day ago
ਹਰਿਆਣਾ 'ਚ ਸੋਨੀਆ ਗਾਂਧੀ ਦੀ ਰੈਲੀ ਰੱਦ, ਰਾਹੁਲ ਗਾਂਧੀ ਸੰਭਾਲਣਗੇ ਮੋਰਚਾ
. . .  1 day ago
ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ ਹੋਇਆ ਕੌਮਾਂਤਰੀ ਨਗਰ ਕੀਰਤਨ
. . .  1 day ago
ਪੀ. ਐੱਮ. ਸੀ. ਬੈਂਕ ਦੇ ਖਾਤਾ ਧਾਰਕਾਂ ਨੂੰ ਝਟਕਾ, ਸੁਪਰੀਮ ਕੋਰਟ ਵਲੋਂ ਸੁਣਵਾਈ ਤੋਂ ਇਨਕਾਰ
. . .  1 day ago
ਆਸਾਮ ਐੱਨ. ਆਰ. ਸੀ. ਦੇ ਕੋਆਰਡੀਨੇਟਰ ਪ੍ਰਤੀਕ ਹੇਜਲਾ ਦਾ ਤਬਾਦਲਾ, ਸੁਪਰੀਮ ਕੋਰਟ ਨੇ ਜਾਰੀ ਕੀਤਾ ਹੁਕਮ
. . .  1 day ago
ਪੁਲਿਸ ਨੇ ਹਿਰਾਸਤ 'ਚ ਲਏ ਜਥੇਦਾਰ ਬਲਜੀਤ ਸਿੰਘ ਦਾਦੂਵਾਲ
. . .  1 day ago
ਅਗਲੇ ਚੀਫ਼ ਜਸਟਿਸ ਲਈ ਜਸਟਿਸ ਬੋਬੜੇ ਦੇ ਨਾਂ ਦੀ ਸਿਫ਼ਾਰਿਸ਼
. . .  1 day ago
ਵਿਅਕਤੀ ਵਲੋਂ ਰੇਲ ਗੱਡੀ ਹੇਠਾਂ ਆ ਕੇ ਖ਼ੁਦਕੁਸ਼ੀ
. . .  1 day ago
ਮੁਹਾਲੀ ਦੇ ਪਿੰਡ ਕੁੰਭੜਾ 'ਚ ਚੱਲੀ ਗੋਲੀ, ਇੱਕ ਜ਼ਖ਼ਮੀ
. . .  1 day ago
ਈ.ਡੀ ਨੇ ਪ੍ਰਫੁੱਲ ਪਟੇਲ ਨੂੰ ਪੇਸ਼ ਹੋਣ ਲਈ ਕਿਹਾ
. . .  about 1 hour ago
ਹਰਿਆਣਾ 'ਚ ਅੱਜ ਭਾਜਪਾ ਦੇ ਦਿੱਗਜ ਕਰਨਗੇ ਚੋਣ ਪ੍ਰਚਾਰ
. . .  about 1 hour ago
ਸਕੂਲ ਬੱਸ ਪਲਟਣ ਕਾਰਨ 5 ਬੱਚੇ ਜ਼ਖਮੀ
. . .  about 1 hour ago
ਕੋਲੇ ਦੀ ਖਾਨ 'ਚ ਫਸੇ 2 ਵਿਅਕਤੀਆਂ ਦੀਆਂ ਲਾਸ਼ਾਂ ਬਰਾਮਦ
. . .  about 1 hour ago
ਸੋਨੀਆ ਗਾਂਧੀ ਅੱਜ ਹਰਿਆਣਾ ਦੇ ਮਹਿੰਦਰਗੜ੍ਹ 'ਚ ਕਰਨਗੇ ਰੈਲੀ
. . .  26 minutes ago
ਪ੍ਰਧਾਨ ਮੰਤਰੀ ਅੱਜ ਹਰਿਆਣਾ 'ਚ ਕਰਨਗੇ 2 ਰੈਲੀਆਂ
. . .  27 minutes ago
ਪੀ.ਐਮ.ਸੀ ਬੈਂਕ ਖਾਤਾ ਧਾਰਕਾਂ ਦੇ ਬਚਾਅ ਲਈ ਦਾਇਰ ਪਟੀਸ਼ਨ 'ਤੇ ਸੁਪਰੀਮ ਕੋਰਟ ਅੱਜ ਕਰੇਗਾ ਸੁਣਵਾਈ
. . .  about 1 hour ago
ਕੌਮਾਂਤਰੀ ਨਗਰ ਕੀਰਤਨ ਦੇਰ ਰਾਤ ਪੁੱਜਾ ਤਖ਼ਤ ਸ੍ਰੀ ਦਮਦਮਾ ਸਾਹਿਬ
. . .  about 1 hour ago
ਅੱਜ ਦਾ ਵਿਚਾਰ
. . .  about 1 hour ago
ਲੁਟੇਰਿਆ ਨੇ ਘਰ 'ਚ ਵੜ ਕੇ ਖੋਹਿਆ ਪੈਸਿਆਂ ਵਾਲਾ ਬੈਗ
. . .  2 days ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 12 ਜੇਠ ਸੰਮਤ 551

ਲੁਧਿਆਣਾ

ਵਲੀਪੁਰ ਨੇੜੇ ਖੇਤਾਂ ਵਿਚ ਲੱਗੀ ਅੱਗ ਕਾਰਨ ਲੱਖਾਂ ਦੇ ਘਰੇਲੂ ਸਾਮਾਨ ਨਾਲ ਭਰੀ ਗੱਡੀ ਸੜ ਕੇ ਸੁਆਹ

ਹੰਬੜਾਂ 25 ਮਈ (ਜਗਦੀਸ਼ ਸਿੰਘ ਗਿੱਲ)-ਖੇਤਾਂ ਵਿਚ ਕਣਕ ਦੇ ਵੱਢ ਨੂੰ ਲਗਾਈ ਅੱਗ ਦੇ ਧੂੰਏਾ ਕਾਰਨ ਪਿੰਡ ਵਲੀਪੁਰ ਖੁਰਦ ਨੇੜੇ ਸੜਕ ਤੋਂ ਲੰਘ ਰਹੀ ਮਹਿੰਦਰਾ ਪਿਕ-ਅੱਪ ਗੱਡੀ ਅੱਗ ਦੀ ਲਪੇਟ ਵਿਚ ਆ ਕੇ ਖੇਤਾਂ ਵਿਚ ਪਲਟ ਗਈ | ਮੌਕੇ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਸਿੰਘ ਪੁਤਰ ਕਿਰਪਾਲ ਸਿੰਘ ਵਾਸੀ ਰਜਾਪੁਰ ਲੁਧਿਆਣਾ ਆਪਣੀ ਪਤਨੀ ਅਤੇ ਦੋ ਬੱਚਿਆਂ ਸਮੇਤ ਆਪਣਾ ਘਰੇਲੂ ਸਮਾਨ ਫਿਰੋਜ਼ਪੁਰ ਤੋਂ ਮਹਿੰਦਰਾ ਪਿਕ-ਅੱਪ ਪੀ.ਬੀ 05 ਐੱਸ 9971 ਗੱਡੀ, ਜਿਸ ਨੂੰ ਡਰਾਈਵਰ ਬਲਵਿੰਦਰ ਸਿੰਘ ਪੁਤਰ ਚਿਮਨ ਸਿੰਘ ਵਾਸੀ ਹਜਾਰਾ ਵਾਲਾ ਫਿਰੋਜ਼ਪੁਰ ਚਲਾ ਰਿਹਾ ਸੀ, ਰਾਹੀਂ ਲੈ ਕੇ ਆ ਰਿਹਾ ਸੀ | ਪਿੰਡ ਵਲੀਪੁਰ ਖੁਰਦ ਦੇ ਨਜ਼ਦੀਕ ਖੇਤਾਂ ਵਿਚ ਲੱਗੀ ਅੱਗ ਕਾਰਨ ਸੜਕ ਉੱਪਰ ਸੰਘਣਾ ਧੂੰਆਂ ਸੀ ਜਿਸ ਕਾਰਨ ਡਰਾਈਵਰ ਆਪਣਾ ਸੰਤੁਲਨ ਗਵਾ ਬੈਠਾ ਤੇ ਗੱਡੀ ਅੱਗ ਲੱਗੇ ਖੇਤਾਂ ਵਿਚ ਪਲਟ ਗਈ | ਜਿਸ ਕਾਰਨ ਗੱਡੀ ਵਿਚ ਲੱਦਿਆ ਮੋਟਰਸਾਈਕਲ ਪਲਟੀਨਾ ਪੀ.ਬੀ 05-6348 ਪੇਟੀ ਅਤੇ ਹੋਰ ਲੱਖਾਂ ਰੁਪਏ ਦੇ ਮੁੱਲ ਦਾ ਘਰੇਲੂ ਸਮਾਨ ਦੇਖਦੇ ਦੇਖਦੇ ਅੱਗ ਲੱਗਣ ਕਾਰਨ ਸੜਕੇ ਰਾਖ ਹੋ ਗਿਆ | ਪੰਜਾਬ ਸਿੰਘ ਨੇ ਭਰੇ ਮਨ ਨਾਲ ਦੱਸਿਆ ਕਿ ਉਸ ਨੇ ਅਤੇ ਪਰਿਵਾਰਕ ਮੈਂਬਰਾਂ ਨੇ ਮਦਦ ਲਈ ਬਹੁਤ ਰੌਲਾ ਪਾਇਆ ਪਰ ਅੱਗ ਕਾਰਨ ਕੋਈ ਵੀ ਨਹੀਂ ਬਹੁੜਿਆ ਉਸ ਨੇ ਬੜੀ ਮੁਸ਼ਕਿਲ ਨਾਲ ਆਪਣੀ ਪਤਨੀ ਅਤੇ ਬੱਚਿਆਂ ਨੂੰ ਅੱਗ ਦੀ ਲਪੇਟ ਵਿਚੋਂ ਬਾਹਰ ਕੱਢਿਆ | ਉਸ ਨੇ ਰੋਂਦਿਆਂ ਦੱਸਿਆਂ ਕਿ ਜਿੱਥੇ ਗੱਡੀ ਅੱਗ ਨਾਲ ਸੜ ਗਈ ਉੱਥੇ ਉਸ ਵਿਚ ਸਾਡਾ ਲੱਖਾਂ ਰੁਪਏ ਦਾ ਸਮਾਨ ਵੀ ਅੱਗ ਦੀ ਭੇਟ ਚੜ੍ਹ ਗਿਆ | ਮੌਕੇ 'ਤੇ ਪੁੱਜੇ ਪੁਲਿਸ ਦੇ ਏ.ਐਸ.ਆਈ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਕਿਸਾਨ ਗਗਨਦੀਪ ਸਿੰਘ ਵਾਸੀ ਕੋਟਲੀ ਦੇ ਖੇਤ ਵਿਚ ਲਗਾਈ ਗਈ ਅੱਗ ਕਾਰਨ ਇਹ ਹਾਦਸਾ ਵਾਪਰਿਆ ਹੈ ਜਿਸ ਸਬੰਧੀ ਹੋਰ ਤਫਤੀਸ਼ ਕੀਤੀ ਜਾ ਰਹੀ ਹੈ |

10 ਗ੍ਰਾਮ ਹੈਰੋਇਨ ਸਮੇਤ ਦੋਸ਼ੀ ਕਾਬੂ

ਫੁੱਲਾਂਵਾਲ, 25 ਮਈ (ਮਨਜੀਤ ਸਿੰਘ ਦੁੱਗਰੀ)-ਬੀਤੀ ਰਾਤ ਫੁੱਲਾਂਵਾਲ ਚੌਕ ਤੇ ਐਾਟੀ ਨਾਰਕੋਟਿਕ ਸੈੱਲ ਦੇ ਥਾਣੇਦਾਰ ਕਸ਼ਮੀਰ ਸਿੰਘ ਨੇ ਦੌਰਾਨੇ ਗਸ਼ਤ ਜਸਵੀਰ ਸਿੰਘ ਪੁਤਰ ਸਵਰਨ ਸਿੰਘ ਵਾਸੀ ਐਲ.ਆਈ.ਜੀ. ਫਲੈਟ ਲੁਧਿਆਣਾ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਲਈ ਤਲਾਸ਼ੀ ...

ਪੂਰੀ ਖ਼ਬਰ »

ਹਮਲਾਵਰਾਂ ਵਲੋਂ ਕੀਤੇ ਹਮਲੇ ਵਿਚ ਸਕੂਲੀ ਵਿਦਿਆਰਥੀ ਜ਼ਖ਼ਮੀ

ਲੁਧਿਆਣਾ, 25 ਮਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਦਰੇਸੀ ਗਰਾਊਾਡ ਨੇੜੇ ਅੱਧੀ ਦਰਜਨ ਦੇ ਕਰੀਬ ਹਥਿਆਰਬੰਦ ਹਮਲਾਵਰਾਾ ਵਲੋਂ ਕੀਤੇ ਗਏ ਹਮਲੇ ਵਿਚ ਇਕ ਸਕੂਲੀ ਵਿਦਿਆਰਥੀ ਜ਼ਖ਼ਮੀ ਹੋ ਗਿਆ ਹੈ | ਜ਼ਖ਼ਮੀ ਹਾਲਤ ਵਿਚ ਰਮਨਪ੍ਰੀਤ ਨਾਮੀ ਇਸ ਵਿਦਿਆਰਥੀ ਨੂੰ ਇਲਾਜ ਲਈ ...

ਪੂਰੀ ਖ਼ਬਰ »

ਬੁੱਢੇ ਨਾਲੇ ਦੀ ਸਫ਼ਾਈ ਕਰਵਾਉਣ ਦੀ ਮੰਗ ਲਈ ਹੰਬੜਾਂ ਖਹਿਰਾ ਬੇਟ ਪੁਲ 'ਤੇ ਰੋਸ ਧਰਨਾ

ਹੰਬੜਾਂ, 25 ਮਈ (ਜਗਦੀਸ਼ ਸਿੰਘ ਗਿੱਲ)-ਵਿਧਾਨ ਸਭਾ ਹਲਕਾ ਗਿੱਲ ਦੀ ਸ਼੍ਰੋਮਣੀ ਅਕਾਲੀ ਦਲ ਦੀ ਜਥੇਬੰਦੀ ਵਲੋਂ ਇਨਸਾਨੀ ਜਾਨਾਂ ਦਾ ਘਾਣ ਕਰਦੇ ਬੇਟ ਇਲਾਕੇ 'ਚੋਂ ਲੰਘਦੇ ਬੁੱਢੇ ਨਾਲੇ ਦੀ ਸਫ਼ਾਈ ਸੰਘਰਸ਼ ਤੇਜ ਕਰ ਦਿੱਤਾ ਗਿਆ | ਅੱਜ ਸ਼੍ਰੋਮਣੀ ਅਕਾਲੀ ਦਲ ਦੇ ਸਿਆਸੀ ...

ਪੂਰੀ ਖ਼ਬਰ »

ਰੇਲਵੇ ਸਟੇਸ਼ਨ 'ਤੇ ਔਰਤ ਦੀ 15 ਹਜ਼ਾਰ ਦੀ ਨਕਦੀ ਚੋਰੀ

ਲੁਧਿਆਣਾ, 25 ਮਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਰੇਲਵੇ ਸਟੇਸ਼ਨ ਤੇ ਬੀਤੀ ਰਾਤ ਕੁਝ ਅਣਪਛਾਤੇ ਵਿਅਕਤੀ ਇਕ ਔਰਤ ਦੀ 15 ਹਜ਼ਾਰ ਦੀ ਨਕਦੀ ਚੋਰੀ ਕਰ ਕਰਕੇ ਫ਼ਰਾਰ ਹੋ ਗਏ | ਘਟਨਾ ਬੀਤੀ ਰਾਤ ਉਸ ਵਕਤ ਵਾਪਰੀ ਜਦੋਂ ਫਿਲੌਰ ਦਾ ਰਹਿਣ ਵਾਲਾ ਰਾਜੀਵ ਪਾਸਵਾਨ ਰੇਲਵੇ ਸਟੇਸ਼ਨ ...

ਪੂਰੀ ਖ਼ਬਰ »

ਤਿੰਨ ਨੌਜਵਾਨਾਂ ਵਲੋਂ ਜ਼ੋਮੈਟੋ ਕੰਪਨੀ ਦੇ ਮੁਲਾਜ਼ਮ ਦੀ ਕੁੱਟਮਾਰ

ਲੁਧਿਆਣਾ, 25 ਮਈ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਦਿੱਲੀ ਮੁੱਖ ਸੜਕ 'ਤੇ ਗਿਆਸਪੁਰਾ ਨੇੜੇ ਤਿੰਨ ਨੌਜਵਾਨਾਂ ਵਲੋਂ ਜ਼ੋਮੈਟੋ ਕੰਪਨੀ ਦੇ ਇਕ ਮੁਲਾਜ਼ਮ ਦੀ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਜ਼ਖ਼ਮੀ ਹੋਏ ਜ਼ੋਮੈਟੋ ਕੰਪਨੀ ਦੇ ...

ਪੂਰੀ ਖ਼ਬਰ »

ਏ.ਟੀ.ਐਮ. ਤੋੜਨ ਦੀ ਕੋਸ਼ਿਸ਼ ਦੇ ਮਾਮਲੇ ਵਿਚ ਕੇਸ ਦਰਜ

ਲੁਧਿਆਣਾ, 25 ਮਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਰਾੜਾ ਸਿੰਘ ਮਾਰਕੀਟ ਵਿਚ ਸਥਿਤ ਐਸ.ਬੀ.ਆਈ. ਬੈਂਕ ਦੇ ਏ.ਟੀ.ਐਮ. ਨੂੰ ਬੀਤੀ ਰਾਤ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਤੋੜਨ ਦੀ ਕੋਸ਼ਿਸ਼ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਏ.ਟੀ.ਐਮ. ਦੀ ਸੰਭਾਲ ਕਰਨ ...

ਪੂਰੀ ਖ਼ਬਰ »

ਜਾਇਦਾਦ ਦੇ ਮਾਮਲੇ ਵਿਚ ਸਵਾ ਕਰੋੜ ਦੀ ਠੱਗੀ ਕਰਨ ਦੇ ਦੋਸ਼ ਤਹਿਤ ਮਾਂ ਪੁਤਰ ਿਖ਼ਲਾਫ ਕੇਸ ਦਰਜ

ਲੁਧਿਆਣਾ, 25 ਮਈ (ਪਰਮਿੰਦਰ ਸਿੰਘ ਆਹੂਜਾ)-ਜਾਇਦਾਦ ਦੇ ਮਾਮਲੇ ਵਿਚ ਸਵਾ ਕਰੋੜ ਰੁਪਏ ਦੀ ਠੱਗੀ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਮਾਂ ਪੁਤਰ ਖਿਲਾਫ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਸ਼ਿਵਪੁਰੀ ਦੇ ਰਹਿਣ ਵਾਲੇ ਜਗਦੀਸ਼ ਚੰਦਰ ਦੀ ਸ਼ਿਕਾਇਤ ਤੇ ਅਮਲ ਵਿਚ ...

ਪੂਰੀ ਖ਼ਬਰ »

-'ਮਾਮਲਾ ਮੁੱਖ ਕੂੜਾਘਰ ਤੋਂ ਨਿਕਲਦੇ ਜਹਿਰੀਲੇ ਧੂੰਏਾ ਦਾ'-

ਪੰਜਾਬ ਪ੍ਰਦੂਸ਼ਨ ਕੰਟਰੋਲ ਬੋਰਡ ਵਲੋਂ ਨਗਰ ਨਿਗਮ ਤੋਂ ਜੁਰਮਾਨਾ ਵਸੂਲਣ ਦੀ ਕਾਰਵਾਈ ਸ਼ੁਰੂ

ਲੁਧਿਆਣਾ, 25 ਮਈ (ਅਮਰੀਕ ਸਿੰਘ ਬੱਤਰਾ)-ਸ਼ਹਿਰ ਵਿਚੋਂ ਰੋਜ਼ਾਨਾ ਨਿਕਲਦੇ ਕਰੀਬ 1100 ਟਨ ਕੂੜੇ ਦੀ ਸਹੀ ਢੰਗ ਨਾਲ ਸੰਭਾਲ ਨਾ ਕਰਨ, ਸ਼ਹਿਰ 'ਚ ਫੈਲੀ ਗੰਦਗੀ ਕਾਰਨ ਪੰਜਾਬ ਪ੍ਰਦੂਸ਼ਨ ਕੰਟਰੋਲ ਬੋਰਡ ਵਲੋਂ 50 ਲੱਖ ਦੀ ਬੈਂਕ ਗਰੰਟੀ ਜਮ੍ਹਾਂ ਕਰਵਾਉਣ ਲਈ ਭੇਜੇ ਨੋਟਿਸ ਤੋਂ ...

ਪੂਰੀ ਖ਼ਬਰ »

ਭਾਰੀ ਮਾਤਰਾ ਵਿਚ ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਲੁਧਿਆਣਾ, 25 ਮਈ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਨਾਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲੇ ਇਕ ਨੌਜਵਾਨ ਨੂੰ ਗਿ੍ਫਤਾਰ ਕਰਕੇ ਉਸ ਦੇ ਕਬਜੇ ਵਿਚੋਂ ਭਾਰੀ ਮਾਤਰਾ ਵਿਚ ਨਜਾਇਜ਼ ਸ਼ਰਾਬ ਬਰਾਮਦ ਕੀਤੀ ਹੈ | ਥਾਣਾ ਫੋਕਲ ਪੁਆਇੰਟ ਦੇ ਐਸ.ਐਚ.ਓ. ਗੋਬਿੰਦਰ ਸਿੰਘ ...

ਪੂਰੀ ਖ਼ਬਰ »

ਬਿੱਟੂ ਦੀ ਜਿੱਤ ਦੀ ਖੁਸ਼ੀ 'ਚ ਗੁਰਚਰਨ ਸਿੰਘ ਛਾਬੜਾ ਦੀ ਅਗਵਾਈ ਹੇਠ ਲੱਡੂ ਵੰਡੇ

ਲੁਧਿਆਣਾ, 25 ਮਈ (ਕਵਿਤਾ ਖੁੱਲਰ)-ਲੁਧਿਆਣਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸ: ਰਵਨੀਤ ਸਿੰਘ ਬਿੱਟੂ ਦੀ ਜਿੱਤ ਦੀ ਖੁਸ਼ੀ 'ਚ ਹਲਕਾ ਪੂਰਬੀ ਵਿਖੇ ਗੁਰਚਰਨ ਸਿੰਘ ਛਾਬੜਾ ਦੀ ਅਗਵਾਈ ਹੇਠ ਲੱਡੂ ਵੰਡ ਕੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ | ਇਸ ਮੌਕੇ ਦਲਜੀਤ ਸਿੰਘ ...

ਪੂਰੀ ਖ਼ਬਰ »

ਹਲਕਾ ਲੁਧਿਆਣਾ ਦੇ ਲੋਕਾਂ ਨੇ ਬਿੱਟੂ ਨੂੰ ਜਿਤਾ ਕੇ ਇਤਿਹਾਸ ਰਚਿਆ-ਸੋਨੀ ਗਾਲਿਬ

ਡੇਹਲੋਂ, 25 ਮਈ (ਅੰਮਿ੍ਤਪਾਲ ਸਿੰਘ ਕੈਲੇ)-ਲੋਕ ਸਭਾ ਹਲਕਾ ਲੁਧਿਆਣਾ ਤੋਂ ਕਾਂਗਰਸ ਪਾਰਟੀ ਵਲੋਂ ਭਾਰੀ ਬਹੁਮਤ ਨਾਲ ਚੋਣ ਜਿੱਤਕੇ ਤੀਸਰੀ ਵਾਰ ਮੈਂਬਰ ਪਾਰਲੀਮੈਂਟ ਬਣੇ ਸ. ਰਵਨੀਤ ਸਿੰਘ ਬਿੱਟੂ ਦੀ ਜਿੱਤ ਨਾਲ ਲੋਕ ਸਭਾ ਹਲਕਾ ਲੁਧਿਆਣਾ ਦੇ ਸੂਝਵਾਨ ਵੋਟਰਾਂ ਨੇ ...

ਪੂਰੀ ਖ਼ਬਰ »

ਗੁਰਮਿਲਾਪ ਸਿੰਘ ਡੱਲਾ ਦੀ ਲੁਧਿਆਣਾ ਆਂਸਲ ਪਲਾਜ਼ਾ ਬਰਾਂਚ ਰਾਹੀਂ ਕੈਨੇਡਾ ਵਿਜ਼ਟਰ ਵੀਜ਼ਾ ਲਿਆ

ਮੁੱਲਾਂਪੁਰ-ਦਾਖਾ, 25 ਮਈ (ਨਿਰਮਲ ਸਿੰਘ ਧਾਲੀਵਾਲ)-ਗੁਰਮਿਲਾਪ ਸਿੰਘ ਡੱਲਾ ਦੇ ਲੁਧਿਆਣਾ ਆਂਸਲ ਪਲਾਜ਼ਾ ਇੰਸਟੀਚਿਊਟ ਤੋਂ ਵੀਜ਼ਾ ਫਾਈਲ ਮਾਹਿਰਾਂ ਵਲੋਂ ਸਟੱਡੀ ਵੀਜ਼ਾ, ਵਿਜ਼ਟਰ ਵੀਜ਼ਾ, ਮਲਟੀਪਲ ਵੀਜ਼ਾ, ਸੁਪਰ ਵੀਜ਼ਾ, ਓਪਨ ਵਰਕ ਪਰਮਿਟ ਸਪਾਊਜ਼ ਕੇਸਾਂ ਸਬੰਧੀ ...

ਪੂਰੀ ਖ਼ਬਰ »

ਏਸ਼ੀਆਂ ਦੀ ਸਭ ਤੋਂ ਵੱਡੀ ਰਾਈਡ ਏਸ਼ੀਆ ਸਾਈਕਲ ਪ੍ਰਦਰਸ਼ਨੀ ਦੀਆਂ ਤਿਆਰੀਆਂ ਜੰਗੀ ਪੱਧਰ 'ਤੇ ਜਾਰੀ: ਢਿੱਲੋਂ

ਲੁਧਿਆਣਾ, 25 ਮਈ (ਪੁਨੀਤ ਬਾਵਾ)-ਉਡਾਣ ਮੀਡੀਆ ਐਾਡ ਕਮਿਊਨੀਕੇਸ਼ਨ ਪ੍ਰਾਈਵੇਟ ਲਿਮਟਡ ਦੇ ਪ੍ਰਬੰਧਕ ਨਿਰਦੇਸ਼ਕ ਜੀ.ਐਸ. ਢਿੱਲੋਂ ਨੇ ਕਿਹਾ ਕਿ 30 ਮਈ ਤੋਂ 2 ਜੂਨ ਤੱਕ ਦਿੱਲੀ ਦੇ ਪ੍ਰਗਤੀ ਮੈਦਾਨ ਵਿਖੇ ਲੱਗਣ ਵਾਲੀ ਏਸ਼ੀਆਂ ਦੀ ਸਭ ਤੋਂ ਵੱਡੀ ਸਾਈਕਲ ਪ੍ਰਦਰਸ਼ਨੀ ਦੀਆਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX