ਤਾਜਾ ਖ਼ਬਰਾਂ


ਐੱਸ. ਟੀ. ਐੱਫ. ਬਾਰਡਰ ਰੇਂਜ ਵਲੋਂ 2 ਕਰੋੜ ਰੁਪਏ ਦੀ ਹੈਰੋਇਨ ਸਣੇ ਤਸਕਰ ਕਾਬੂ
. . .  16 minutes ago
ਅਟਾਰੀ, 25 ਜਨਵਰੀ (ਰੁਪਿੰਦਰਜੀਤ ਸਿੰਘ ਭਕਨਾ)- ਐੱਸ. ਟੀ. ਐੱਫ. ਬਾਰਡਰ ਰੇਂਜ ਦੇ ਸਬ ਇੰਸਪੈਕਟਰ ਪ੍ਰਭਜੀਤ ਸਿੰਘ, ਥਾਣੇਦਾਰ ਵਿਜੇ ਕੁਮਾਰ, ਹੌਲਦਾਰ ਗੁਰਪ੍ਰਤਾਪ ਸਿੰਘ ਹੋਰ ਪੁਲਸ ਪਾਰਟੀ...
ਸਿੱਖਿਆ ਸਕੱਤਰ ਵਲੋਂ ਅੰਮ੍ਰਿਤਸਰ ਦੇ ਸਰਹੱਦੀ ਖੇਤਰ 'ਚ ਪੈਂਦੇ ਸਕੂਲਾਂ ਦਾ ਦੌਰਾ
. . .  21 minutes ago
ਅਟਾਰੀ, 25 ਜਨਵਰੀ (ਅ. ਬ.)- ਸਿੱਖਿਆ ਸਕੱਤਰ ਪੰਜਾਬ-ਕਮ-ਚੇਅਰਮੈਨ ਪੰਜਾਬ ਸਕੂਲ ਸਿੱਖਿਆ ਬੋਰਡ ਕ੍ਰਿਸ਼ਨ ਕੁਮਾਰ ਵਲੋਂ ਅੱਜ ਅੰਮ੍ਰਿਤਸਰ ਜ਼ਿਲ੍ਹੇ ਦੇ ਸਰਹੱਦੀ ਖੇਤਰ 'ਚ ਪੈਂਦੇ ਸਕੂਲਾਂ ਦਾ...
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ
. . .  43 minutes ago
ਸ੍ਰੀਨਗਰ, 25 ਜਨਵਰੀ- ਜੰਮੂ-ਕਸ਼ਮੀਰ ਦੇ ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ ...
ਤੁਰਕੀ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਜ਼ਬਰਦਸਤ ਝਟਕੇ, 18 ਮੌਤਾਂ
. . .  about 1 hour ago
ਅੰਕਾਰਾ, 25 ਜਨਵਰੀ- ਤੁਰਕੀ 'ਚ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ ਹਨ ਜਿਸ ਕਾਰਨ ਤੁਰਕੀ 'ਚ ਕਈ ਇਮਾਰਤਾਂ ਢਹਿ ਢੇਰੀ ਹੋ...
ਕੋਰੋਨਾ ਵਾਇਰਸ ਨਾਲ ਚੀਨ 'ਚ ਹੁਣ ਤੱਕ 41 ਲੋਕਾਂ ਦੀ ਹੋਈ ਮੌਤ
. . .  about 1 hour ago
ਬੀਜਿੰਗ, 25 ਜਨਵਰੀ -ਚੀਨ ਵਿਚ ਕੋਰੋਨਾ ਵਾਇਰਸ ਨਾਲ ਹੁਣ ਤੱਕ 41 ਲੋਕਾਂ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਚੁੱਕੀ ਹੈ। ਚੀਨ ਨੇ 13 ਸ਼ਹਿਰਾਂ 'ਚ ਯਾਤਰਾ ਪਾਬੰਦੀ ਲਾ ...
ਅੱਜ ਦਾ ਵਿਚਾਰ
. . .  about 2 hours ago
ਅੰਗ੍ਰੇਜ਼ਾਂ ਦੇ ਰਾਜ ਵਿਚ ਸ਼ੁਰੂ ਹੋਈ ਨੈਰੋਗੇਜ ਰੇਲ ਸੈਕਸ਼ਨ ਤੇ 26 ਜਨਵਰੀ ਨੂੰ ਦੌੜੇਗੀ
. . .  1 day ago
ਪਠਾਨਕੋਟ ,24 ਜਨਵਰੀ (ਸੰਧੂ) -ਪਠਾਨਕੋਟ ਨੂੰ ਹਿਮਾਚਲ ਪ੍ਰਦੇਸ਼ ਨਾਲ ਰੇਲਵੇ ਮਾਰਗ ਰਾਹੀ ਜੋੜਨ ਲਈ ਅੰਗ੍ਰੇਜ਼ਾਂ ਦੇ ਰਾਜ ਸਮੇਂ ਪਠਾਨਕੋਟ-ਜੋਗਿੰਦਰ ਨਗਰ ਨੈਰੋਗੇਜ ਰੇਲ ਸੈਕਸ਼ਨ ਤੇ ਰੋਲ ਸੇਵਾ ਸ਼ੁਰੂ ਕੀਤੀ ਗਈ ਸੀ ਤੇ ਇਸ ਟਰੈਕ ...
ਹੁਸ਼ਿਆਰਪੁਰ ਵਿਖੇ ਨਵਾਂ ਮੈਡੀਕਲ ਕਾਲਜ ਖੋਲ੍ਹਣ ਦੀ ਮਿਲੀ ਮਨਜ਼ੂਰੀ
. . .  1 day ago
ਫਗਵਾੜਾ ,24 ਜਨਵਰੀ { ਹਰੀਪਾਲ ਸਿੰਘ }- ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਦੱਸਿਆ ਕਿ ਕੇਂਦਰ ਸਰਕਾਰ ਨੇ ਹੁਸ਼ਿਆਰਪੁਰ ਵਿਖੇ ਇਕ ਨਵਾਂ ਮੈਡੀਕਲ ਕਾਲਜ ਖੋਲ੍ਹਣ ਦੀ ਮਨਜ਼ੂਰੀ ਦੇ ਦਿੱਤੀ ਹੈ । ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ...
ਬਾਲ ਪੁਰਸਕਾਰ ਹਾਸਲ ਕਰਨ ਵਾਲੇ ਓਂਕਾਰ ਸਿੰਘ ਨਾਲ ਪ੍ਰਧਾਨ ਮੰਤਰੀ ਨੇ ਕੀਤੀ ਮੁਲਾਕਾਤ
. . .  1 day ago
ਨਵੀਂ ਦਿੱਲੀ, 24 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਟਵੀਟ ਕਰਕੇ ਓਂਕਾਰ ਸਿੰਘ ਨੂੰ ਬਾਲ ਪੁਰਸਕਾਰ ਮਿਲਣ 'ਤੇ ਵਧਾਈ ਦਿੱਤੀ ਤੇ ਜ਼ਿਕਰਯੋਗ ਹੈ ਕਿ ਓਂਕਾਰ ਸਿੰਘ ਨੇ ਛੋਟੀ ਉਮਰ ਵਿਚ ਸਿਧਾਂਤਕ ਭੌਤਿਕੀ 'ਤੇ ਇਕ ਕਿਤਾਬ ਲਿਖੀ ਹੈ। ਜਿਸ ਦੇ ਚੱਲਦਿਆਂ ਓਂਕਾਰ...
ਮਾਲ ਵਿਭਾਗ ਨੇ ਫ਼ਰਦ ਦਾ ਰੇਟ ਵਧਾਇਆ, ਰਜਿਸਟਰੀ ਦੀ ਆਨਲਾਈਨ ਰਜਿਸਟ੍ਰੇਸ਼ਨ 'ਤੇ 500 ਰੁਪਏ ਫ਼ੀਸ ਲਗਾਈ
. . .  1 day ago
ਗੜ੍ਹਸ਼ੰਕਰ, 24 ਜਨਵਰੀ (ਧਾਲੀਵਾਲ) - ਮਾਲ ਵਿਭਾਗ ਵਲੋਂ ਫ਼ਰਦ ਦੀ ਫ਼ੀਸ ਵਿਚ ਵਾਧਾ ਕਰਦਿਆਂ ਰਜਿਸਟਰੀ ਦੀ ਆਨਲਾਈਨ ਰਜਿਸਟ੍ਰੇਸ਼ਨ ਦੀ ਫ਼ੀਸ ਲਗਾ ਦਿੱਤੀ ਹੈ। ਫ਼ਰਦ ਦੀ ਪ੍ਰਤੀ ਪੰਨੇ ਲਈ 5 ਰੁਪਏ ਸਹੂਲਤ ਚਾਰਜਿਜ਼ ਲਗਾਏ ਗਏ ਹਨ ਜਿਸ ਨਾਲ ਹੁਣ ਫ਼ਰਦ ਦੀ ਪ੍ਰਤੀ...
ਲੋਕਾਂ 'ਤੇ ਵਾਧੂ ਟੈਕਸ ਨਾ ਲਗਾਏ ਸਰਕਾਰ, ਇਹ ਬੇਇਨਸਾਫ਼ੀ ਹੈ - ਚੀਫ਼ ਜਸਟਿਸ
. . .  1 day ago
ਨਵੀਂ ਦਿੱਲੀ, 24 ਜਨਵਰੀ - ਆਮ ਬਜਟ ਪੇਸ਼ ਹੋਣ ਤੋਂ ਇਕ ਹਫ਼ਤਾ ਪਹਿਲਾ ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਐਸ.ਏ. ਬੋਬਡੇ ਨੇ ਵੱਡੀ ਟਿੱਪਣੀ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਨਾਗਰਿਕਾਂ 'ਤੇ ਟੈਕਸ ਦਾ ਬੋਝ ਨਹੀਂ ਪਾਉਣਾ ਚਾਹੀਦਾ। ਟੈਕਸ ਚੋਰੀ ਕਰਨਾ ਦੇਸ਼ ਦੇ ਬਾਕੀ ਨਾਗਰਿਕਾਂ...
ਆਜ਼ਾਦ ਉਮੀਦਵਾਰਾਂ ਵਜੋਂ ਨਾਮਜ਼ਦਗੀਆਂ ਦਾਖਲ ਕਰਨ ਵਾਲੇ ਆਪ ਦੇ 2 ਵਿਧਾਇਕਾਂ ਨੇ ਨਾਮਜ਼ਦਗੀਆਂ ਲਈ ਵਾਪਸ
. . .  1 day ago
ਨਵੀਂ ਦਿੱਲੀ, 24 ਜਨਵਰੀ - ਟਿਕਟ ਨਾ ਮਿਲਣ 'ਤੇ ਆਜ਼ਾਦ ਉਮੀਦਵਾਰਾਂ ਵਜੋਂ ਨਾਮਜ਼ਦਗੀਆਂ ਦਾਖਲ ਕਰਨ ਵਾਲੇ ਆਪ ਦੇ 2 ਮੌਜੂਦਾ ਵਿਧਾਇਕਾਂ ਹਾਜੀ ਇਸ਼ਰਾਕ ਖਾਨ ਅਤੇ ਜਗਦੀਪ ਸਿੰਘ ਨੇ ਆਪਣੀਆਂ...
ਪੰਜਾਬ ਦੇ 5 ਜ਼ਿਲ੍ਹਿਆਂ 'ਚ ਇੰਡੀਆ ਹਾਈਪਰਟੈਨਸ਼ਨ ਕੰਟਰੋਲ ਇੰਨੀਸ਼ਿਏਟਿਵ ਦੀ ਸ਼ੁਰੂਆਤ - ਬਲਬੀਰ ਸਿੱਧੂ
. . .  1 day ago
ਚੰਡੀਗੜ੍ਹ, 24 ਜਨਵਰੀ - ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦਾ ਕਹਿਣਾ ਹੈ ਕਿ ਹਾਈਪਰਟੈਨਸ਼ਨ (ਬਲੱਡ ਪ੍ਰੈਸ਼ਰ) ਤੋਂ ਪੀੜਤ ਮਰੀਜ਼ਾਂ ਦੀ ਜਲਦ ਪਹਿਚਾਣ ਤੇ ਉਨ੍ਹਾਂ ਦੇ ਇਲਾਜ ਲਈ ਸਿਹਤ ਵਿਭਾਗ ਪੰਜਾਬ...
ਨਾਮੀ ਗੈਂਗਸਟਰ ਦਿਲਪ੍ਰੀਤ ਬਾਬਾ ਨੂੰ ਇਕ ਕੇਸ 'ਚ 5 ਸਾਲ ਦੀ ਸਜ਼ਾ
. . .  1 day ago
ਰੂਪਨਗਰ, 24 ਜਨਵਰੀ (ਸਤਨਾਮ ਸਿੰਘ ਸੱਤੀ) - ਚੰਡੀਗੜ੍ਹ 'ਚ ਸਰਪੰਚ ਦੀ ਸ਼ਰੇਆਮ ਕੁੱਟਮਾਰ ਅਤੇ ਗੋਲੀਆਂ ਚਲਾਉਣ ਨਾਲ ਸੁਰਖ਼ੀਆਂ 'ਚ ਆਏ ਨੂਰਪੁਰ ਬੇਦੀ (ਰੂਪਨਗਰ) ਦੇ ਪਿੰਡ ਢਾਹਾਂ ਦੇ ਨਾਮੀ ਗੈਂਗਸਟਰ ਦਿਲਪ੍ਰੀਤ ਸਿੰਘ ਬਾਬਾ ਅਤੇ ਸਾਥੀ ਜਸਪਾਲ ਸਿੰਘ ਜੱਸੀ ਨੂੰ ਅੱਜ...
ਗੁਰਦੁਆਰਾ ਤੱਪ ਅਸਥਾਨ ਦੇ ਮੁਖ ਪ੍ਰਬੰਧਕ ਬਾਬਾ ਕਿਰਪਾਲ ਸਿੰਘ ਹੋਏ ਸਵਰਗਵਾਸ
. . .  1 day ago
ਸ੍ਰੀ ਅਨੰਦਪੁਰ ਸਾਹਿਬ, 24 ਜਨਵਰੀ (ਨਿੱਕੂਵਾਲ,ਕਰਨੈਲ ਸਿੰਘ) ਸਾਹਿਬ ਏ ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀਆ ਖ਼ਾਲਸਾਈ ਫ਼ੌਜਾਂ ਦੇ ਸ਼੍ਰੋਮਣੀ ਜਰਨੈਲ ਭਾਈ  ਜੈਤਾ ਜੀ ਬਾਬਾ ਜੀਵਨ ਸਿੰਘ ਜੀ ਸ਼ਹੀਦ ਦੇ ਸੱਤਵੀਂ ਪੀੜੀ ਦੇ ਵਾਰਸ ਅਤੇ ਗੁਰਦੁਆਰਾ ਤਪ ਅਸਥਾਨ...
ਜਾਂਚ ਅਧਿਕਾਰੀ ਸਾਹਮਣੇ ਪੇਸ਼ ਹੋਏ ਸਿੱਧੂ ਮੂਸੇਵਾਲਾ
. . .  1 day ago
ਬ੍ਰਾਜ਼ੀਲ ਦੇ ਰਾਸ਼ਟਰਪਤੀ ਪਹੁੰਚੇ ਭਾਰਤ
. . .  1 day ago
ਸੀ. ਬੀ. ਆਈ. ਅਦਾਲਤ ਨੇ ਰੱਦ ਕੀਤੀ ਸਾਬਕਾ ਆਈ. ਜੀ. ਜਹੂਰ ਹੈਦਰ ਜੈਦੀ ਦੀ ਜ਼ਮਾਨਤ
. . .  1 day ago
ਕੇਂਦਰ ਦੇ ਇਸ਼ਾਰਿਆਂ 'ਤੇ ਬੁਲਾਈ ਗਈ ਪਾਣੀਆਂ ਦੇ ਮੁੱਦੇ 'ਤੇ ਸਰਬ ਪਾਰਟੀ ਮੀਟਿੰਗ - ਸਿਮਰਜੀਤ ਬੈਂਸ
. . .  1 day ago
ਡਾ. ਓਬਰਾਏ ਦੇ ਯਤਨਾਂ ਸਦਕਾ ਸ਼ਾਹਕੋਟ ਦੇ 21 ਸਾਲਾ ਨੌਜਵਾਨ ਦੀ ਮ੍ਰਿਤਕ ਦੇਹ ਪੁੱਜੀ ਵਤਨ
. . .  1 day ago
ਬੇਅਦਬੀ ਮਾਮਲੇ ਦੇ ਅਸਲ ਦੋਸ਼ੀ ਸੁਖਬੀਰ ਬਾਦਲ - ਗੁਰਪ੍ਰੀਤ ਕਾਂਗੜ
. . .  1 day ago
ਭੂਸ਼ਨ ਸਟੀਲ ਦੇ ਸਾਬਕਾ ਸੀ. ਐੱਮ. ਡੀ. ਸੰਜੇ ਸਿੰਘਲ ਨੂੰ ਮਿਲੀ ਜ਼ਮਾਨਤ
. . .  1 day ago
ਕੁਸ਼ਲਦੀਪ ਢਿੱਲੋਂ ਵੱਲੋਂ ਸੁਖਬੀਰ ਬਾਦਲ ਨੂੰ ਦੋਸ਼ ਸਾਬਤ ਕਰਨ ਦੀ ਚੁਨੌਤੀ
. . .  1 day ago
ਦਿੱਲੀ 'ਚ ਕੌਮੀ ਸੁਰੱਖਿਆ ਕਾਨੂੰਨ ਨੂੰ ਲਾਗੂ ਕਰਨ ਦੇ ਵਿਰੁੱਧ ਦਾਇਰ ਪਟੀਸ਼ਨ 'ਤੇ ਸੁਣਵਾਈ ਤੋਂ ਸੁਪਰੀਮ ਕੋਰਟ ਦਾ ਇਨਕਾਰ
. . .  1 day ago
ਭਾਰਤ ਦੀ ਨਿਊਜ਼ੀਲੈਂਡ ਉੱਪਰ 6 ਵਿਕਟਾਂ ਨਾਲ ਰੋਮਾਂਚਕ ਜਿੱਤ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਨੂੰ ਜਿੱਤਣ ਲਈ 12 ਗੇਂਦਾ 'ਚ 18 ਦੌੜਾਂ ਦੀ ਲੋੜ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਨੂੰ ਜਿੱਤਣ ਲਈ 18 ਗੇਂਦਾ 'ਚ 29 ਦੌੜਾਂ ਦੀ ਲੋੜ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 15 ਓਵਰਾ ਤੋਂ ਬਾਅਦ ਭਾਰਤ 151/4
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਦਾ ਚੌਥਾ ਖਿਡਾਰੀ (ਸ਼ਿਵਮ ਦੂਬੇ) 13 ਦੌੜਾਂ ਬਣਾ ਕੇ ਆਊਟ
. . .  1 day ago
ਸਾਰੀਆਂ ਧਿਰਾਂ ਨੂੰ ਨਾਲ ਲੈ ਕੇ ਸ਼੍ਰੋਮਣੀ ਕਮੇਟੀ ਨੂੰ ਬਾਦਲਾਂ ਤੋ ਮੁਕਤ ਕਰਾਵਾਂਗੇ- ਢੀਂਡਸਾ
. . .  1 day ago
ਸੀ.ਸੀ ਥੰਪੀ ਦੇ ਈ.ਡੀ ਰਿਮਾਂਡ 'ਚ 4 ਦਿਨਾਂ ਦਾ ਵਾਧਾ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਦਾ ਤੀਜਾ ਖਿਡਾਰੀ (ਵਿਰਾਟ ਕੋਹਲੀ) 45 ਦੌੜਾਂ ਬਣਾ ਕੇ ਆਊਟ
. . .  1 day ago
ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਰਾਜਸਥਾਨ ਫੀਡਰ 'ਚ ਮਾਰੀ ਛਾਲ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 10 ਓਵਰਾ ਤੋਂ ਬਾਅਦ ਭਾਰਤ 115/2
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਦਾ ਦੂਜਾ ਖਿਡਾਰੀ (ਕੇ.ਐੱਲ ਰਾਹੁਲ) 56 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਕੇ.ਐੱਲ ਰਾਹੁਲ ਦੀਆਂ 50 ਦੌੜਾਂ ਪੂਰੀਆਂ
. . .  1 day ago
ਤਕਨੀਕੀ ਖ਼ਰਾਬੀ ਕਾਰਨ ਵਾਪਸ ਮੁੜੀ ਬੈਂਗਲੁਰੂ-ਫੁਕੇਟ ਉਡਾਣ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 5 ਓਵਰਾ ਤੋਂ ਬਾਅਦ ਭਾਰਤ 57/1
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 5ਵੇਂ ਓਵਰ 'ਚ ਭਾਰਤ 50 ਦੌੜਾਂ ਪਾਰ
. . .  1 day ago
ਈ.ਡੀ ਨੇ ਮੰਗਿਆ ਸੀ.ਸੀ ਥੰਪੀ ਦਾ ਹੋਰ ਰਿਮਾਂਡ
. . .  1 day ago
ਸ੍ਰੀ ਮੁਕਤਸਰ ਸਾਹਿਬ ਦੇ ਕਈ ਪਿੰਡਾਂ 'ਚ ਟਿੱਡੀ ਦਲ ਦੇ ਕੀਟ ਮਿਲਣ ਕਾਰਨ ਚਿੰਤਾ 'ਚ ਡੁੱਬੇ ਕਿਸਾਨ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਦਾ ਪਹਿਲਾ ਖਿਡਾਰੀ (ਰੋਹਿਤ ਸ਼ਰਮਾ) 7 ਦੌੜਾਂ ਬਣਾ ਕੇ ਆਊਟ
. . .  1 day ago
ਸਿੱਖਿਆ ਬੋਰਡ ਵਲੋਂ ਓਪਨ ਸਕੂਲ ਦੀ 10ਵੀਂ ਅਤੇ 12ਵੀਂ ਸ਼੍ਰੇਣੀ 'ਚ ਦਾਖ਼ਲੇ ਦੀਆਂ ਮਿਤੀਆਂ 'ਚ ਵਾਧਾ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 204 ਦੌੜਾਂ ਦਾ ਵਿਸ਼ਾਲ ਟੀਚਾ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 20ਵੇਂ ਓਵਰ 'ਚ ਨਿਊਜ਼ੀਲੈਂਡ 200 ਦੌੜਾਂ ਪਾਰ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 20ਵੇਂ ਓਵਰ 'ਚ ਨਿਊਜ਼ੀਲੈਂਡ ਦੀਆਂ 200 ਦੌੜਾਂ ਪੂਰੀਆਂ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦੇ ਰਾਸ ਟੇਲਰ ਦੀਆਂ 50 ਦੌੜਾਂ ਪੂਰੀਆਂ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦਾ 5ਵਾਂ ਖਿਡਾਰੀ ਇੱਕ ਦੌੜ ਬਣਾ ਕੇ ਆਊਟ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦਾ ਚੌਥਾ ਖਿਡਾਰੀ (ਵਿਲੀਅਮਸਨ) 51 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦੇ ਕਪਤਾਨ ਵਿਲੀਅਮਸਨ ਦੀਆਂ 50 ਦੌੜਾਂ ਪੂਰੀਆਂ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 12 ਜੇਠ ਸੰਮਤ 551

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਬੈਂਕ 'ਚ ਪੈਸੇ ਜਮ੍ਹਾਂ ਕਰਵਾਉਣ ਗਈ ਲੜਕੀ ਨਾਲ ਧੋਖਾਧੜੀ ਕਰਨ ਵਾਲਾ ਗਿ੍ਫ਼ਤਾਰ

ਚੰਡੀਗੜ੍ਹ, 25 ਮਈ (ਗੁਰਪ੍ਰੀਤ ਸਿੰਘ ਜਾਗੋਵਾਲ)- ਚੰਡੀਗੜ੍ਹ ਪੁਲਿਸ ਨੇ ਧੋਖਾਧੜੀ ਦੇ ਮਾਮਲੇ ਵਿਚ ਪਾਣੀਪਤ ਦੇ ਰਹਿਣ ਵਾਲੇ ਦੀਪਕ ਨੂੰ ਗਿ੍ਫ਼ਤਾਰ ਕੀਤਾ ਹੈ | ਮਿਲੀ ਜਾਣਕਾਰੀ ਅਨੁਸਾਰ ਸਬੰਧਤ ਮਾਮਲੇ ਦੀ ਸ਼ਿਕਾਇਤ ਮੌਲੀ ਕੰਪਲੈਕਸ ਦੀ ਰਹਿਣ ਵਾਲੀ ਪਿੰਕੀ ਨੇ ਪੁਲਿਸ ਨੂੰ ਦਿੱਤੀ ਹੈ | ਸ਼ਿਕਾਇਤ ਕਰਤਾ ਨੇ ਆਪਣੇ ਬਿਆਨਾਂ ਵਿਚ ਪੁਲਿਸ ਨੂੰ ਦੱਸਿਆ ਕਿ ਉਹ 19 ਨਵੰਬਰ 2018 ਨੂੰ ਐਨ.ਏ.ਸੀ. ਮਨੀਮਾਜਰਾ ਦੇ ਐਸ.ਸੀ.ਓ ਨੰਬਰ 809 ਵਿਚ ਪੈਂਦੇ ਪੰਜਾਬ ਨੈਸ਼ਨਲ ਬੈਂਕ ਵਿਚ 45 ਹਜ਼ਾਰ ਰੁਪਏ ਜਮ੍ਹਾਂ ਕਰਵਾਉਣ ਗਈ ਸੀ ਜਿੱਥੇ ਇਕ ਅਣਪਛਾਤਾ ਵਿਅਕਤੀ ਉਸ ਨੂੰ ਮਿਲਿਆ ਜਿਸ ਨੇ ਸ਼ਿਕਾਇਤ ਕਰਤਾ ਨੂੰ ਉਸ ਦੇ ਪੈਸੇ ਜਮ੍ਹਾਂ ਕਰਵਾਉਣ ਵਿਚ ਮੱਦਦ ਕਰਨ ਦੀ ਪੇਸ਼ਕਸ਼ ਕੀਤੀ | ਮੁਲਜ਼ਮ ਨੇ ਖੁਦ ਨੂੰ ਮੁਲਾਜ਼ਮ ਦੱਸਿਆ ਕਿ 45 ਹਜ਼ਾਰ ਰੁਪਏ ਲੈ ਕੇ ਫ਼ਰਾਰ ਹੋ ਗਿਆ | ਜਾਂਚ ਦੌਰਾਨ ਪੁਲਿਸ ਨੇ ਮੁਲਜ਼ਮ ਦੀਆਂ ਤਸਵੀਰਾਂ ਨੂੰ ੂ ਪਿ੍ੰਟ ਅਤੇ ਇਲੈਕਟੋ੍ਰਨਿਕਸ ਮੀਡੀਆ ਵਿਚ ਭੇਜੀਆਂ ਸਨ | ਪੁਲਿਸ ਨੂੰ ਗੁਪਤ ਸੂਚਨਾ ਮਿਲੀ ਕਿ ਮੁਲਜ਼ਮ ਦਿੱਲੀ ਦੀ ਜੇਲ੍ਹ ਵਿਚ ਬੰਦ ਹੈ | ਪੁਲਿਸ ਨੇ ਮੁਲਜ਼ਮ ਨੂੰ ਦਿੱਲੀ ਤੋਂ ਪ੍ਰੋਡਕਸ਼ਨ ਵਰੰਟਾਂ 'ਤੇ ਚੰਡੀਗੜ੍ਹ ਲਿਆਂਦਾ ਹੈ | ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ |

ਗਿੱਪੀ ਗਰੇਵਾਲ ਅਤੇ ਸਰਗੁਣ ਮਹਿਤਾ ਨੇ ਆਪਣੇ ਵਿਸ਼ੇਸ਼ ਸ਼ੋਅ ਦੌਰਾਨ ਲਾਈਆਂ ਰੌਣਕਾਂ

ਚੰਡੀਗੜ੍ਹ, 25 ਮਈ (ਅਜਾਇਬ ਸਿੰਘ ਔਜਲਾ)- ਪੰਜਾਬੀ ਸਿਨੇਮੇ ਵਿਚ ਲਗਾਤਾਰ ਚੰਗੇ ਨਿਰਮਾਤਾ ਨਿਰਦੇਸ਼ਕ ਆਪਣੀ ਫ਼ਿਲਮਾਂ ਨੂੰ ਲੈ ਕੇ ਸਰਗਰਮ ਹਨ | ਇਸੇ ਲੜੀ ਵਿਚ ਨਿਰਦੇਸ਼ਕ ਕਰਨ ਆਰ ਗੁਲਿਆਨੀ ਦੁਆਰਾ ਨਿਰਦੇਸ਼ਤ ਕੀਤੀ ਅਤੇ ਸੁਮਿਤ ਦੱਤ, ਈਰਾ ਦੱਤ ਅਤੇ ਅਨੁਪਮਾ ਕਟਕਰ ...

ਪੂਰੀ ਖ਼ਬਰ »

ਹਰਿਆਣਾ 'ਚੋਂ ਲੋਕ ਸਭਾ ਚੋਣਾਂ ਦੌਰਾਨ ਭਾਜਪਾ 80 ਹਲਕਿਆਂ 'ਚ ਜਿੱਤੀ ਜ਼ਮਾਨਤਾਂ ਜ਼ਬਤ ਦਾ ਨਵਾਂ ਰਿਕਾਰਡ

ਚੰਡੀਗੜ੍ਹ, 25 ਮਈ (ਐਨ.ਐਸ.ਪਰਵਾਨਾ)- ਹਰਿਆਣਾ 'ਚ ਲੋਕ ਸਭਾ ਦੀਆਂ 10 ਸੀਟਾਂ 'ਤੇ ਚੋਣ ਮੁਕੰਮਲ ਹੋਣ ਤੋਂ ਬਾਅਦ ਆਏ ਨਤੀਜਿਆਂ ਨੂੰ ਦੇਖਣ ਪਿੱਛੋਂ ਇਹ ਗੱਲ ਸਾਹਮਣੇ ਆਈ ਹੈ ਕਿ 90 ਮੈਂਬਰਾਂ ਵਾਲੀ ਹਰਿਆਣਾ ਵਿਧਾਨ ਸਭਾ ਦੇ 80 ਹਲਕਿਆਂ ਵਿਚ ਸੱਤਾਧਾਰੀ ਭਾਰਤੀ ਜਨਤਾ ਪਾਰਟੀ ਨੂੰ ...

ਪੂਰੀ ਖ਼ਬਰ »

ਟਿ੍ਬਿਊਨਲ ਵਲੋਂ ਸੀ.ਆਰ.ਪੀ.ਐਫ. ਦੇ ਕਾਂਸਟੇਬਲ ਦੀ ਸੜਕ ਹਾਦਸੇ 'ਚ ਹੋਈ ਮੌਤ ਲਈ ਪਰਿਵਾਰ ਨੂੰ 57 ਲੱਖ ਦਾ ਮੁਆਵਜ਼ਾ ਦੇਣ ਦੇ ਆਦੇਸ਼

ਚੰਡੀਗੜ੍ਹ, 25 ਮਈ (ਅਜੀਤ ਬਿਊਰੋ)- ਮੋਟਰ ਐਕਸੀਡੈਂਟ ਕਲੇਮ ਟਿ੍ਬਿਊਨਲ ਨੇ ਇਕ ਸੜਕ ਹਾਦਸੇ ਦੌਰਾਨ ਚੰਡੀਗੜ੍ਹ ਵਿਚ ਤਾਇਨਾਤ ਸੀ.ਆਰ.ਪੀ.ਐਫ ਦੇ ਹੈੱਡ ਕਾਂਸਟੇਬਲ ਦੀ ਹੋਈ ਮੌਤ ਮਾਮਲੇ 'ਚ ਮਿ੍ਤਕ ਦੇ ਪਰਿਵਾਰਕ ਮੈਂਬਰਾਂ ਨੂੰ 57 ਲੱਖ 24 ਹਜ਼ਾਰ 740 ਰੁਪਏ 9 ਫ਼ੀਸਦੀ ਵਿਆਜ ਸਮੇਤ ...

ਪੂਰੀ ਖ਼ਬਰ »

ਚਰਸ ਸਮੇਤ ਇਕ ਕਾਬੂ

ਚੰਡੀਗੜ੍ਹ, 25 ਮਈ (ਗੁਰਪ੍ਰੀਤ ਸਿੰਘ ਜਾਗੋਵਾਲ)- ਚੰਡੀਗੜ੍ਹ ਪੁਲਿਸ ਨੇ ਇਕ ਵਿਅਕਤੀ ਨੂੰ ਚਰਸ ਸਮੇਤ ਗਿ੍ਫ਼ਤਾਰ ਕੀਤਾ ਹੈ | ਮਿਲੀ ਜਾਣਕਾਰੀ ਅਨੁਸਾਰ ਗਿ੍ਫ਼ਤਾਰ ਮੁਲਜ਼ਮ ਦੀ ਪਛਾਣ ਬਾਪੂਧਾਮ ਕਾਲੋਨੀ ਦੇ ਰਹਿਣ ਵਾਲੇ ਸਾਜਨ ਵਜੋਂ ਹੋਈ ਹੈ | ਪੁਲਿਸ ਸਟੇਸ਼ਨ ਸੈਕਟਰ 26 ...

ਪੂਰੀ ਖ਼ਬਰ »

ਸਿਵਲ ਹਸਪਤਾਲ ਦੇ ਪਾਖ਼ਾਨੇ 'ਚੋਂ ਨਵਜੰਮਿਆ ਮਿ੍ਤਕ ਭਰੂਣ ਮਿਲਿਆ

ਡੇਰਾਬੱਸੀ, 25 ਮਈ (ਸ਼ਾਮ ਸਿੰਘ ਸੰਧੂ)-ਸ਼ੁੱਕਰਵਾਰ ਦੇਰ ਰਾਤ ਕੋਈ ਅਣਪਛਾਤਾ ਵਿਅਕਤੀ ਸਰਕਾਰੀ ਸਿਵਲ ਹਸਪਤਾਲ ਡੇਰਾਬੱਸੀ ਦੇ ਐਮਰਜੈਂਸੀ ਵਾਰਡ ਦੇ ਪਾਖ਼ਾਨੇ ਦੀ ਕਮੋਡ ਦੀ ਪਾਣੀ ਵਾਲੀ ਟੈਂਕੀ ਅੰਦਰ ਸਿਰ ਭਾਰ ਇਕ ਨਵਜੰਮੇ ਭਰੂਣ (ਲੜਕਾ) ਦੀ ਲਾਸ਼ ਸੁੱਟ ਗਿਆ, ਪਰ ...

ਪੂਰੀ ਖ਼ਬਰ »

ਭਾਜਪਾ ਵਲੋਂ ਧੰਨਵਾਦ ਸਮਾਗਮ

ਚੰਡੀਗੜ੍ਹ, 25 ਮਈ (ਮਨਜੋਤ ਸਿੰਘ ਜੋਤ)- ਲੋਕ ਸਭਾ ਚੋਣਾਂ ਦੇ ਖ਼ਤਮ ਹੋਣ ਤੋਂ ਬਾਅਦ ਚੰਡੀਗੜ੍ਹ ਭਾਜਪਾ ਦੇ ਸਾਰੇ ਮੋਰਚਿਆਂ ਵਲੋਂ ਪਾਰਟੀ ਦਫ਼ਤਰ ਕਮਲਮ ਵਿਖੇ ਧੰਨਵਾਦ ਸਮਾਰੋਹ ਕਰਵਾਇਆ ਗਿਆ | ਇਸ ਵਿਚ ਪ੍ਰਦੇਸ਼ ਪ੍ਰਧਾਨ ਸੰਜੇ ਟੰਡਨ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ...

ਪੂਰੀ ਖ਼ਬਰ »

ਰਾਹ ਜਾਂਦੇ ਵਿਅਕਤੀ ਦਾ ਮੋਬਾਈਲ ਫ਼ੋਨ ਝਪਟਿਆ

ਚੰਡੀਗੜ੍ਹ, 25 ਮਈ (ਗੁਰਪ੍ਰੀਤ ਸਿੰਘ ਜਾਗੋਵਾਲ)- ਪਿੰਡ ਬੁੜੈਲ ਦੇ ਗੁੱਗਾਮਾੜੀ ਮੰਦਰ ਨੇੜੇ ਇਕ ਵਿਅਕਤੀ ਤੋਂ ਮੋਬਾਇਲ ਫ਼ੋਨ ਝਪਟਣ ਦਾ ਮਾਮਲਾ ਪੁਲਿਸ ਨੇ ਦਰਜ ਕੀਤਾ ਹੈ | ਮਿਲੀ ਜਾਣਕਾਰੀ ਅਨੁਸਾਰ ਸਬੰਧਤ ਮਾਮਲੇ ਦੀ ਸ਼ਿਕਾਇਤ ਬੁੜੈਲ ਦੇ ਰਹਿਣ ਵਾਲੇ ਰੁਕਸ਼ਾਦ ਨੇ ...

ਪੂਰੀ ਖ਼ਬਰ »

ਡੰਪਿੰਗ ਗਰਾਊਾਡ 'ਚੋਂ ਨਵਜੰਮੀ ਬੱਚੀ ਦੀ ਲਾਸ਼ ਮਿਲੀ

ਚੰਡੀਗੜ੍ਹ, 25 ਮਈ (ਗੁਰਪ੍ਰੀਤ ਸਿੰਘ ਜਾਗੋਵਾਲ)- ਡੱਡੂ ਮਾਜਰਾ ਡੰਪਿੰਗ ਗਰਾਊਾਡ ਵਿਚੋਂ ਇਕ ਨਵਜੰਮੀ ਬੱਚੀ ਦੀ ਲਾਸ਼ ਬਰਾਮਦ ਹੋਈ ਹੈ | ਮਿਲੀ ਜਾਣਕਾਰੀ ਅਨੁਸਾਰ ਅੱਜ ਦੁਪਹਿਰ 11 ਵਜੇ ਦੇ ਕਰੀਬ ਕੂੜਾ ਚੁੱਕਣ ਵਾਲੀ ਇਕ ਔਰਤ ਦੀ ਨਜ਼ਰ ਕੂੜੇ ਵਿਚ ਪਈ ਬੱਚੀ 'ਤੇ ਪਈ ਜਿਸ ਦੇ ...

ਪੂਰੀ ਖ਼ਬਰ »

ਚੌਟਾਲਾ ਵਲੋਂ ਅਸ਼ੋਕ ਅਰੋੜਾ ਦਾ ਅਸਤੀਫ਼ਾ ਰੱਦ

ਚੰਡੀਗੜ੍ਹ, 25 ਮਈ (ਵਿਸ਼ੇਸ਼ ਪ੍ਰਤੀਨਿਧ)- ਇਨੈਲੋ ਸੁਪਰੀਮੋ ਓਮ ਪ੍ਰਕਾਸ਼ ਚੌਟਾਲਾ ਨੇ ਆਪਣੀ ਪਾਰਟੀ ਦੀ ਹਰਿਆਣਾ ਇਕਾਈ ਦੇ ਪ੍ਰਧਾਨ ਅਸ਼ੋਕ ਅਰੋੜਾ ਦਾ ਅਸਤੀਫ਼ਾ ਪ੍ਰਵਾਨ ਨਹੀਂ ਕੀਤਾ | ਪਾਰਟੀ ਵਲੋਂ ਅੱਜ ਇੱਥੇ ਦੱਸਿਆ ਗਿਆ ਕਿ ਚੌਟਾਲਾ ਨੇ ਸ੍ਰੀ ਅਰੋੜਾ ਤੇ ਦੂਜੇ ...

ਪੂਰੀ ਖ਼ਬਰ »

ਰਾਣਾ ਕੇ.ਪੀ. ਸਿੰਘ ਸਪੀਕਰ ਤੇ ਵਿਧਾਇਕੀ ਤੋਂ ਅਸਤੀਫ਼ਾ ਦੇਣ-ਮਿੱਤਲ

ਚੰਡੀਗੜ•, 25 ਮਈ (ਐਨ.ਐਸ.ਪਰਵਾਨਾ)- ਸੀਨੀਅਰ ਭਾਜਪਾ ਨੇਤਾ ਤੇ ਸਾਬਕਾ ਮੰਤਰੀ ਮਦਨ ਮੋਹਨ ਮਿੱਤਲ ਨੇ ਗੰਭੀਰ ਦੋਸ਼ ਲਾਇਆ ਹੈ ਕਿ ਪੰਜਾਬ ਵਿਧਾਨ ਸਭਾ ਦੇ ਸਪੀਕਰ ਤੇ ਸ੍ਰੀ ਅਨੰਦਪੁਰ ਸਾਹਿਬ ਹਲਕੇ ਦੇ ਕਾਂਗਰਸੀ ਵਿਧਾਇਕ ਰਾਣਾ ਕੇ.ਪੀ. ਸਿੰਘ ਆਪਣੇ ਹਲਕੇ ਵਿਚ ਨਾਜਾਇਜ਼ ...

ਪੂਰੀ ਖ਼ਬਰ »

ਘਰ 'ਚੋਂ ਚੋਰੀ ਕਰਦਾ ਮੌਕੇ 'ਤੇ ਕਾਬੂ

ਚੰਡੀਗੜ੍ਹ, 25 ਮਈ (ਗੁਰਪ੍ਰੀਤ ਸਿੰਘ ਜਾਗੋਵਾਲ)- ਪਿੰਡ ਦੜੂਆ ਦੇ ਇਕ ਘਰ 'ਚ ਵੜ ਚੋਰੀ ਕਰਨ ਗਏ ਵਿਅਕਤੀ ਨੂੰ ਲੋਕਾਂ ਨੇ ਮੌਕੇ 'ਤੇ ਕਾਬੂ ਕਰ ਕੇ ਪੁਲਿਸ ਦੇ ਹਵਾਲੇ ਕਰ ਦਿੱਤਾ | ਮਿਲੀ ਜਾਣਕਾਰੀ ਅਨੁਸਾਰ ਸਬੰਧਤ ਮਾਮਲੇ ਦੀ ਸ਼ਿਕਾਇਤ ਪਿੰਡ ਦੜੂਆ ਦੇ ਦੁਰਗੇਸ਼ ਕੁਮਾਰ ਨੇ ...

ਪੂਰੀ ਖ਼ਬਰ »

ਸ਼ਾਸਤਰੀ ਸਕੂਲ ਫ਼ੇਜ਼-1 ਵਿਖੇ ਮੈਂਗੋ-ਡੇਅ ਮਨਾਇਆ

ਐੱਸ. ਏ. ਐੱਸ. ਨਗਰ, 25 ਮਈ (ਰਾਣਾ)-ਸਥਾਨਕ ਫ਼ੇਜ਼ 1 'ਚ ਸਥਿਤ ਸ਼ਾਸਤਰੀ ਮਾਡਲ ਸਕੂਲ ਵਿਖੇ ਗਰਮੀ ਦੀਆਂ ਛੁੱਟੀਆਂ ਹੋਣ ਤੋਂ ਪਹਿਲਾਂ ਸਕੂਲ ਦੇ ਕਿੰਡਰਗਾਰਟਨ ਦੇ ਬੱਚਿਆਂ ਨੇ ਸਕੂਲ ਵਿਖੇ ਮੈਂਗੋ-ਡੇ ਅਤੇ ਪੂਲ ਪਾਰਟੀ ਦਾ ਖੂਬ ਅਨੰਦ ਮਾਣਿਆ | ਅਧਿਆਪਕਾਂ ਨੇ ਵਿਦਿਆਰਥੀਆਂ ...

ਪੂਰੀ ਖ਼ਬਰ »

ਆਯੂਰਵੈਦਿਕ ਹਸਪਤਾਲ 'ਚ ਇਲਾਜ ਦੌਰਾਨ ਗੋਡਿਆਂ ਦੇ ਆਪ੍ਰੇਸ਼ਨ ਤੋਂ ਮਿਲਿਆ ਛੁਟਕਾਰਾ- ਕਮਲਾ ਦੇਵੀ

ਐੱਸ. ਏ. ਐੱਸ. ਨਗਰ, 25 ਮਈ (ਕੇ. ਐੱਸ. ਰਾਣਾ)-ਲਹਿਰੀ ਸ਼ਾਹ ਮੰਦਰ ਰੋਡ ਨਜ਼ਦੀਕ ਡਾ: ਸਰਦਾਨਾ ਬੱਚਿਆਂ ਵਾਲੇ ਸਥਿਤ ਅਰਜਨ ਆਯੂਰਵੈਦਿਕ ਹਸਪਤਾਲ ਗੋਡਿਆਂ, ਰੀੜ੍ਹ ਦੀ ਹੱਡੀ, ਸੈਟੀਕਾ ਪੈਨ, ਡਿਸਕ ਪ੍ਰੋਲੈਪਸ, ਬਵਾਸੀਰ ਅਤੇ ਦਮੇ ਦੇ ਮਰੀਜ਼ਾਂ ਲਈ ਵਰਦਾਨ ਸਾਬਤ ਹੋ ਰਿਹਾ ਹੈ | ...

ਪੂਰੀ ਖ਼ਬਰ »

ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਲੰਬਿਆਂ 'ਚ ਗੁਰਮਤਿ ਸਮਾਗਮ ਜਾਰੀ

ਐੱਸ.ਏ. ਐੱਸ. ਨਗਰ, 25 ਮਈ (ਨਰਿੰਦਰ ਸਿੰਘ ਝਾਂਮਪੁਰ)-ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਲੰਬਿਆਂ ਫ਼ੇਜ਼ 8 ਵਿਖੇ ਸੰਤ ਬਲਜਿੰਦਰ ਸਿੰਘ ਰਾੜਾ ਸਾਹਿਬ ਵਾਲਿਆਂ ਦੇ ਦੀਵਾਨ ਸਜਾਏ ਜਾ ਰਹੇ ਹਨ | ਇਸ ਸਮਾਗਮ 'ਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਿਰਕਤ ਕੀਤੀ ਅਤੇ ਕਥਾ ...

ਪੂਰੀ ਖ਼ਬਰ »

'ਗਰੀਨ ਡੇਅ' ਮੌਕੇ ਹਰੀਆਂ ਸ਼ਬਜੀਆਂ ਅਤੇ ਸਲਾਦ ਖਾਣ ਲਈ ਪ੍ਰੇਰਿਤ ਕੀਤਾ

ਐੱਸ. ਏ. ਐੱਸ. ਨਗਰ, 25 ਮਈ (ਨਰਿੰਦਰ ਸਿੰਘ ਝਾਂਮਪੁਰ)-ਅੱਜ ਦੀ ਦੌੜ-ਭੱਜ ਦੀ ਜ਼ਿੰਦਗੀ 'ਚ ਖਾਣ-ਪੀਣ ਦੀਆਂ ਸਹੀ ਆਦਤਾਂ ਨਾ ਹੋਣ ਕਰ ਕੇ ਅਸੀਂ ਬਿਮਾਰੀਆਂ 'ਚ ਗ੍ਰਸਤ ਹੁੰਦੇ ਜਾ ਰਹੇ ਹਾਂ ਅਤੇ ਇਸ ਦਾ ਅਸਰ ਸਾਡੇ ਬੱਚਿਆਂ 'ਤੇ ਵੀ ਪੈ ਰਿਹਾ ਹੈ | ਇਸ ਕਰਕੇ ਸਾਨੂੰ ਸੰਤੁਲਿਤ ਭੋਜਨ ...

ਪੂਰੀ ਖ਼ਬਰ »

ਮੁਹਾਲੀ ਦੇ ਸੈਕਟਰ 88-89 ਦੇ ਪਲਾਟਾਂ ਤੋਂ ਟਰੱਕਾਂ 'ਚ ਭਰ ਕੇ ਲਿਜਾਈ ਜਾ ਰਹੀ ਮਿੱਟੀ ਦਾ ਵਿਰੋਧ

ਐੱਸ. ਏ. ਐੱਸ. ਨਗਰ, 25 ਮਈ (ਨਰਿੰਦਰ ਸਿੰਘ ਝਾਂਮਪੁਰ)-ਮੁਹਾਲੀ ਦੇ ਸੈਕਟਰ 88-89 ਵਿਚ ਗਮਾਡਾ ਵਲੋਂ ਲੋਕਾਂ ਨੂੰ ਅਲਾਟ ਕੀਤੇ ਗਏ ਪਲਾਟਾਂ ਦੀ ਮਸ਼ੀਨਾਂ ਨਾਲ ਖ਼ੁਦਾਈ ਕਰਕੇ ਉੱਥੋਂ ਟਰੱਕਾਂ ਵਿਚ ਮਿੱਟੀ ਚੁੱਕੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਵਸਨੀਕਾਂ ਨੇ ਦੋਸ਼ ਲਾਇਆ ...

ਪੂਰੀ ਖ਼ਬਰ »

ਡਾਇਰੈਕਟਰ ਗੀਗੇਮਾਜਰਾ ਨੇ ਮਨੀਸ਼ ਤਿਵਾੜੀ ਦੀ ਜਿੱਤ ਦੀ ਖ਼ੁਸ਼ੀ ਵਿਚ ਲੱਡੂ ਵੰਡੇ

ਐੱਸ. ਏ. ਐੱਸ. ਨਗਰ, 25 ਮਈ (ਕੇ. ਐੱਸ. ਰਾਣਾ)-ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਕਾਂਗਰਸੀ ਉਮੀਦਵਾਰ ਮਨੀਸ਼ ਤਿਵਾੜੀ ਦੀ ਜਿੱਤ ਦੀ ਖ਼ੁਸ਼ੀ ਵਿਚ ਵੇਰਕਾ ਮਿਲਕ ਪਲਾਂਟ ਮੁਹਾਲੀ ਦੇ ਡਾਇਰੈਕਟਰ ਭਗਵੰਤ ਸਿੰਘ ਗੀਗੇਮਾਜਰਾ ਅਤੇ ਕਾਂਗਰਸੀ ਆਗੂ ਗੁਰਚਰਨ ਸਿੰਘ ਦੀ ...

ਪੂਰੀ ਖ਼ਬਰ »

ਪੰਜਾਬ ਰਾਜ ਗਤਕਾ ਮੁਕਾਬਲਿਆਂ ਲਈ ਟਰਾਇਲ ਅੱਜ

ਕੁਰਾਲੀ, 25 ਮਈ (ਬਿੱਲਾ ਅਕਾਲਗੜ੍ਹੀਆ)-ਪੰਜਾਬ ਗਤਕਾ ਐਸੋਸੀਏਸ਼ਨ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਪੰਜਾਬ ਰਾਜ ਪੱਧਰੀ ਗਤਕਾ ਚੈਂਪੀਅਨਸ਼ਿਪ ਕਰਵਾਈ ਜਾ ਰਹੀ ਹੈ¢ ਇਸ ਸਬੰਧੀ ਭਾਈ ਜਗਦੀਸ਼ ਸਿੰਘ ਖ਼ਾਲਸਾ ਕੋਆਰਡੀਨੇਟਰ ਪੰਜਾਬ ਗਤਕਾ ਐਸੋਸੀਏਸ਼ਨ ਨੇ ਦੱਸਿਆ ਕਿ ...

ਪੂਰੀ ਖ਼ਬਰ »

ਪ੍ਰਨੀਤ ਕੌਰ ਨੂੰ ਡੇਰਾਬੱਸੀ ਹਲਕੇ 'ਚੋਂ ਹਰਾਉਣ 'ਚ ਯੂਥ ਆਗੂਆਂ ਤੇ ਵਰਕਰਾਂ ਨੇ ਕੀਤਾ ਅਹਿਮ ਰੋਲ ਅਦਾ

ਡੇਰਾਬੱਸੀ, 25ਮਈ (ਸ਼ਾਮ ਸਿੰਘ ਸੰਧੂ)-ਲੋਕ ਸਭਾ ਪਟਿਆਲਾ ਸੀਟ ਤੋਂ ਸ੍ਰੀਮਤੀ ਪ੍ਰਨੀਤ ਕੌਰ ਨੇ ਅਕਾਲੀ-ਭਾਜਪਾ ਉਮੀਦਵਾਰ ਨੂੰ ਭਾਰੀ ਬਹੁਮਤ ਨਾਲ ਹਰਾ ਕੇ ਜਿੱਤ ਹਾਸਲ ਕੀਤੀ ਹੈ, ਪਰ ਵਿਧਾਨ ਸਭਾ ਹਲਕਾ ਡੇਰਾਬੱਸੀ ਦੇ ਵਿਧਾਇਕ ਐਨ. ਕੇ. ਸ਼ਰਮਾ ਅਤੇ ਉਨ੍ਹਾਂ ਦੀ ਸਹਿਯੋਗੀ ...

ਪੂਰੀ ਖ਼ਬਰ »

ਛੱਤ ਤੋਂ ਡਿਗਣ ਕਾਰਨ ਮਜ਼ਦੂਰ ਦੀ ਮੌਤ

ਜ਼ੀਰਕਪੁਰ, 25 ਮਈ (ਹੈਪੀ ਪੰਡਵਾਲਾ)-ਨੇੜਲੇ ਪਿੰਡ ਅੱਡਾ ਝੂੰਗੀਆਂ 'ਚ ਇਕ 22 ਸਾਲਾ ਪ੍ਰਵਾਸੀ ਮਜ਼ਦੂਰ ਦੀ ਛੱਤ ਤੋਂ ਡਿਗਣ ਕਾਰਨ ਮੌਤ ਹੋ ਗਈ | ਮਾਮਲੇ ਸਬੰਧੀ ਏ. ਐੱਸ. ਆਈ. ਭੁਪਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਦਿੱਤੇ ਬਿਆਨ 'ਚ ਮਿ੍ਤਕ ਦੇ ਪਿਤਾ ਇੰਦਰਿਸ਼ ਮੀਆਂ ...

ਪੂਰੀ ਖ਼ਬਰ »

ਆਪਸੀ ਰੰਜਸ਼ਬਾਜ਼ੀ ਨੂੰ ਲੈ ਕੇ ਹੋਈ ਲੜਾਈ 'ਚ 1 ਔਰਤ ਸਮੇਤ ਤਿੰਨ ਜ਼ਖ਼ਮੀ

ਲਾਲੜੂ 25 ਮਈ (ਰਾਜਬੀਰ ਸਿੰਘ)-ਨੇੜਲੇ ਪਿੰਡ ਖੇੜੀ ਜੱਟਾਂ ਵਿਖੇ ਦੋ ਪਰਿਵਾਰਾਂ ਦੀ ਆਪਸੀ ਰੰਜਿਸ਼ਬਾਜ਼ੀ ਦੇ ਚਲਦੇ ਹੋਈ ਲੜਾਈ ਦੌਰਾਨ ਇਕ ਔਰਤ ਸਮੇਤ ਤਿੰਨ ਵਿਅਕਤੀ ਫੱਟੜ ਹੋ ਗਏ ਹਨ | ਪ੍ਰਾਪਤ ਜਾਣਕਾਰੀ ਮੁਤਾਬਿਕ ਸਿਵਲ ਹਸਪਤਾਲ ਡੇਰਾਬੱਸੀ ਵਿਖੇ ਜ਼ੇਰੇ ਇਲਾਜ ਗਿਆਨ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX