ਤਾਜਾ ਖ਼ਬਰਾਂ


ਭਾਰਤ-ਪਾਕਿਸਤਾਨ ਮੈਚ - ਭਾਰਤ ਨੇ ਡਕਵਰਥ ਲੁਇਸ ਸਿਸਟਮ ਤਹਿਤ ਪਾਕਿਸਤਾਨ ਨੂੰ 89 ਦੌੜਾਂ ਨਾਲ ਹਰਾਇਆ
. . .  17 minutes ago
ਭਾਰਤ-ਪਾਕਿਸਤਾਨ ਮੈਚ : ਮੀਂਹ ਰੁਕਣ ਤੋਂ ਬਾਅਦ ਖੇਡ ਫਿਰ ਤੋਂ ਸ਼ੁਰੂ
. . .  1 day ago
ਭਾਰਤ-ਪਾਕਿਸਤਾਨ ਮੈਚ : ਮੀਂਹ ਕਾਰਨ ਰੁਕੀ ਖੇਡ
. . .  1 day ago
ਭਾਰਤ-ਪਾਕਿਸਤਾਨ ਮੈਚ - 35 ਓਵਰਾਂ ਤੋਂ ਬਾਅਦ ਪਾਕਿਸਤਾਨ 166/6
. . .  1 day ago
ਭਾਰਤ-ਪਾਕਿਸਤਾਨ ਮੈਚ : ਪਾਕਿਸਤਾਨ ਦਾ 6ਵਾਂ ਖਿਡਾਰੀ ਆਊਟ
. . .  1 day ago
ਭਾਰਤ-ਪਾਕਿਸਤਾਨ ਮੈਚ - 30 ਓਵਰਾਂ ਤੋਂ ਬਾਅਦ ਪਾਕਿਸਤਾਨ 140/5
. . .  1 day ago
ਭਾਰਤ-ਪਾਕਿਸਤਾਨ ਮੈਚ - ਪਾਕਿਸਤਾਨ ਦਾ 5ਵਾਂ ਖਿਡਾਰੀ ਆਊਟ
. . .  1 day ago
ਭਾਰਤ-ਪਾਕਿਸਤਾਨ ਮੈਚ - ਭਾਰਤ ਨੂੰ ਮਿਲੀ ਚੌਥੀ ਸਫਲਤਾ
. . .  1 day ago
ਭਾਰਤ-ਪਾਕਿਸਤਾਨ ਮੈਚ - ਪਾਕਿਸਤਾਨ ਨੂੰ ਤੀਸਰਾ ਝਟਕਾ
. . .  1 day ago
ਭਾਰਤ-ਪਾਕਿਸਤਾਨ ਮੈਚ - ਪਾਕਿਸਤਾਨ ਨੂੰ ਦੂਸਰਾ ਝਟਕਾ
. . .  1 day ago
ਭਾਰਤ-ਪਾਕਿਸਤਾਨ ਮੈਚ - ਪਾਕਿਸਤਾਨ ਦੇ ਫਖਰ ਦੀਆਂ 50 ਦੌੜਾਂ ਪੂਰੀਆਂ
. . .  1 day ago
ਭਾਰਤ-ਪਾਕਿਸਤਾਨ ਮੈਚ - 16 ਓਵਰਾਂ ਤੋਂ ਬਾਅਦ ਪਾਕਿਸਤਾਨ 64/1
. . .  1 day ago
ਭਾਰਤ-ਪਾਕਿਸਤਾਨ ਮੈਚ - 10 ਓਵਰਾਂ ਤੋਂ ਬਾਅਦ ਪਾਕਿਸਤਾਨ 38/1
. . .  1 day ago
ਭਾਰਤ-ਪਾਕਿਸਤਾਨ ਮੈਚ - 5 ਓਵਰਾਂ ਤੋਂ ਬਾਅਦ ਪਾਕਿਸਤਾਨ 14/1
. . .  1 day ago
ਭਾਰਤ-ਪਾਕਿਸਤਾਨ ਮੈਚ - ਪਾਕਿਸਤਾਨ ਦਾ ਪਹਿਲਾ ਖਿਡਾਰੀ ਆਊਟ
. . .  1 day ago
ਜਨਰਲ ਸਟੋਰ 'ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਹੋਇਆ ਨੁਕਸਾਨ
. . .  1 day ago
ਕਾਰ ਦੇ ਦਰਖਤ ਨਾਲ ਟਕਰਾਉਣ ਕਾਰਨ ਬੱਚੀ ਸਮੇਤ ਤਿੰਨ ਦੀ ਮੌਤ, 3 ਗੰਭੀਰ ਜ਼ਖ਼ਮੀ
. . .  1 day ago
ਵਿਸ਼ਵ ਕੱਪ 2019 : ਭਾਰਤ ਨੇ ਪਾਕਿਸਤਾਨ ਨੂੰ ਜਿੱਤ ਲਈ ਦਿੱਤਾ 337 ਦੌੜਾਂ ਦਾ ਟੀਚਾ
. . .  1 day ago
ਵਿਸ਼ਵ ਕੱਪ 2019 : ਭਾਰਤ ਨੂੰ ਲੱਗਾ ਪੰਜਵਾ ਝਟਕਾ, 77 ਦੌੜਾਂ ਬਣਾ ਕੇ ਕੋਹਲੀ ਆਊਟ
. . .  1 day ago
ਸ਼ੈਲਰ ਦੀ ਕੰਧ ਡਿੱਗਣ ਨਾਲ ਦੋ ਮਜ਼ਦੂਰਾਂ ਦੀ ਮੌਤ, ਇੱਕ ਜ਼ਖ਼ਮੀ
. . .  1 day ago
ਸੂਚੀ ਪਿੰਡ ਨੇੜੇ ਤੇਲ ਦੇ ਟੈਂਕਰ ਨੂੰ ਲੱਗੀ ਭਿਆਨਕ ਅੱਗ
. . .  1 day ago
ਕਰੰਟ ਲੱਗਣ ਨਾਲ ਨੌਜਵਾਨ ਦੀ ਹੋਈ ਮੌਤ
. . .  1 day ago
ਜੰਡਿਆਲਾ ਗੁਰੂ ਵਿਖੇ ਐੱਚ.ਬੀ.ਸਿੰਘ ਗੰਨ ਹਾਊਸ ਦੀ ਪਾੜੀ ਕੰਧ, ਅਸਲਾ ਬਾਹਰ ਮਿਲਿਆ ਖਿੱਲਰਿਆ
. . .  1 day ago
ਵਿਸ਼ਵ ਕੱਪ 2019 : ਮੀਂਹ ਕਾਰਨ ਰੁਕਿਆ ਮੈਚ
. . .  1 day ago
ਵਿਸ਼ਵ ਕੱਪ 2019 : 45.4 ਓਵਰਾਂ ਤੋਂ ਬਾਅਦ ਭਾਰਤ ਦੀਆਂ 300 ਦੌੜਾਂ ਪੂਰੀਆਂ
. . .  1 day ago
ਵਿਸ਼ਵ ਕੱਪ 2019 : ਭਾਰਤ ਨੂੰ ਲੱਗਾ ਚੌਥਾ ਝਟਕਾ, ਮਹਿੰਦਰ ਸਿੰਘ ਧੋਨੀ ਹੋਏ ਆਊਟ
. . .  1 day ago
ਵਿਸ਼ਵ ਕੱਪ 2019 : 45 ਓਵਰਾਂ ਤੋਂ ਬਾਅਦ ਭਾਰਤ 298/3
. . .  1 day ago
ਵਿਸ਼ਵ ਕੱਪ 2019 : ਭਾਰਤ ਨੂੰ ਲੱਗਾ ਤੀਜਾ ਝਟਕਾ
. . .  1 day ago
ਵਿਸ਼ਵ ਕੱਪ 2019 : ਵਿਰਾਟ ਕੋਹਲੀ ਦੀਆਂ 50 ਦੌੜਾਂ ਪੂਰੀਆਂ
. . .  1 day ago
ਇਜ਼ਰਾਈਲ ਦੇ ਪ੍ਰਧਾਨ ਮੰਤਰੀ ਦੀ ਪਤਨੀ 'ਤੇ ਲੱਗੇ ਸਰਕਾਰੀ ਫ਼ੰਡਾਂ ਦੀ ਦੁਰਵਰਤੋਂ ਕਰਨ ਦੇ ਦੋਸ਼
. . .  1 day ago
ਵਿਸ਼ਵ ਕੱਪ 2019 : 40 ਓਵਰਾਂ ਤੋਂ ਬਾਅਦ ਭਾਰਤ 248/2
. . .  1 day ago
ਵਿਸ਼ਵ ਕੱਪ 2019 : ਭਾਰਤ ਨੂੰ ਲੱਗਾ ਦੂਜਾ ਝਟਕਾ, ਰੋਹਿਤ ਸ਼ਰਮਾ 140 ਦੌੜਾਂ ਬਣਾ ਕੇ ਹੋਏ ਆਊਟ
. . .  1 day ago
ਵਿਸ਼ਵ ਕੱਪ 2019 : 34.2 ਓਵਰਾਂ ਤੋਂ ਬਾਅਦ ਭਾਰਤ ਦੀਆਂ 200 ਦੋੜਾਂ ਪੂਰੀਆਂ
. . .  1 day ago
13 ਕਿੱਲੋ ਗਾਂਜੇ ਸਮੇਤ ਪੁਲਿਸ ਨੇ 2 ਤਸਕਰਾਂ ਨੂੰ ਕੀਤਾ ਕਾਬੂ
. . .  1 day ago
ਵਿਸ਼ਵ ਕੱਪ 2019 : 30 ਓਵਰਾਂ ਤੋਂ ਬਾਅਦ ਭਾਰਤ 172/1
. . .  1 day ago
ਭਾਰਤ-ਪਾਕਿਸਤਾਨ ਮੈਚ : ਰੋਹਿਤ ਸ਼ਰਮਾ ਦੀਆਂ 100 ਦੌੜਾਂ ਪੂਰੀਆਂ
. . .  1 day ago
ਦਿਮਾਗ਼ੀ ਬੁਖ਼ਾਰ ਕਾਰਨ ਮਰਨ ਵਾਲੇ ਬੱਚਿਆ ਦੀ ਗਿਣਤੀ ਵੱਧ ਕੇ ਹੋਈ 93
. . .  1 day ago
ਵਿਸ਼ਵ ਕੱਪ 2019 : 25.4 ਓਵਰਾਂ ਤੋਂ ਬਾਅਦ ਭਾਰਤ ਦੀਆਂ 150 ਦੋੜਾਂ ਪੂਰੀਆਂ
. . .  1 day ago
ਵਿਸ਼ਵ ਕੱਪ 2019 : ਭਾਰਤ ਨੂੰ ਲੱਗਾ ਪਹਿਲਾ ਝਟਕਾ, ਕੇ.ਐਲ ਰਾਹੁਲ 57 ਦੋੜਾਂ ਬਣਾ ਕੇ ਆਊਟ
. . .  1 day ago
ਸ੍ਰੀ ਮੁਕਤਸਰ ਸਾਹਿਬ: ਇਕ ਦਿਨ ਦੇ ਪੁਲਿਸ ਰਿਮਾਂਡ 'ਤੇ ਕਾਂਗਰਸੀ ਕੌਂਸਲਰ ਰਾਕੇਸ਼ ਚੌਧਰੀ
. . .  1 day ago
ਭਾਰਤ-ਪਾਕਿਸਤਾਨ ਮੈਚ : ਕੇ.ਐਲ. ਰਾਹੁਲ ਦੀਆਂ 50 ਦੌੜਾਂ ਪੂਰੀਆਂ
. . .  1 day ago
ਵਿਸ਼ਵ ਕੱਪ 2019 : 20 ਓਵਰਾਂ ਤੋਂ ਬਾਅਦ ਭਾਰਤ 105/0
. . .  1 day ago
ਵਿਸ਼ਵ ਕੱਪ 2019 : 17 ਓਵਰਾਂ ਤੋਂ ਬਾਅਦ ਭਾਰਤ ਦੀਆਂ 100 ਦੋੜਾਂ ਪੂਰੀਆਂ
. . .  1 day ago
ਨਹਿਰ 'ਚੋਂ ਅਣਪਛਾਤੀ ਔਰਤ ਦੀ ਲਾਸ਼ ਮਿਲੀ
. . .  1 day ago
ਵਿਸ਼ਵ ਕੱਪ 2019 : 15 ਓਵਰਾਂ ਤੋਂ ਬਾਅਦ ਭਾਰਤ 87/0
. . .  1 day ago
ਭਾਰਤ-ਪਾਕਿਸਤਾਨ ਮੈਚ : ਰੋਹਿਤ ਸ਼ਰਮਾ ਦੀਆਂ 50 ਦੌੜਾਂ ਪੂਰੀਆਂ
. . .  1 day ago
ਨਹਿਰੀ ਪਾਣੀ ਨਾ ਆਉਣ ਕਾਰਨ ਕਿਸਾਨ ਧਰਤੀ ਹੇਠਲੇ ਪਾਣੀ ਨਾਲ ਝੋਨਾ ਲਾਉਣ ਲਈ ਮਜਬੂਰ
. . .  1 day ago
10 ਓਵਰਾਂ 'ਚ ਭਾਰਤ ਦੀਆਂ 50 ਦੌੜਾਂ ਪੂਰੀਆਂ
. . .  1 day ago
ਕਾਰ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ 'ਚ ਇੱਕੋ ਪਰਿਵਾਰ ਦੇ ਛੇ ਮੈਂਬਰਾਂ ਦੀ ਮੌਤ
. . .  1 day ago
19 ਜੂਨ ਨੂੰ ਸਿਆਸੀ ਪਾਰਟੀਆਂ ਦੇ ਪ੍ਰਧਾਨਾਂ ਦੀ ਹੋਵੇਗੀ ਬੈਠਕ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 12 ਜੇਠ ਸੰਮਤ 551
ਿਵਚਾਰ ਪ੍ਰਵਾਹ: ਸਮਰੱਥਾ ਕਥਨਾਂ ਨਾਲ ਨਹੀਂ ਕਰਮਾਂ ਨਾਲ ਸਿੱਧ ਹੁੰਦੀ ਹੈ। -ਵਿਵੇਕਾਨੰਦ

ਰੂਪਨਗਰ

ਸਿੱਖ ਜਥੇਬੰਦੀਆਂ ਤੇ ਸਿੱਖ ਭਾਈਚਾਰੇ ਦੇ ਰੋਸ ਧਰਨੇ 'ਚ ਟਾਹਲੀਵਾਲ ਦੇ ਪ੍ਰਧਾਨ ਨੇ ਮੁਆਫ਼ੀ ਮੰਗੀ

ਸੰਤੋਖਗੜ੍ਹ, 25 ਮਈ (ਮਲਕੀਅਤ ਸਿੰਘ)-ਬੀਤੇ ਦਿਨ ਟਾਹਲੀ ਵਾਲ (ਊਨਾ) ਦੇ ਕੁੱਝ ਦੁਕਾਨਦਾਰਾਂ ਅਤੇ ਇਕ ਪੰਚਾਇਤ ਪ੍ਰਧਾਨ ਨੇ ਸਵਾਂ ਨਦੀ ਸੰਤੋਖਗੜ੍ਹ ਦੇ ਪੁਲ ਉੱਤੇ ਇਕ ਟਿੱਪਰ ਡਰਾਈਵਰ ਨੂੰ ਗੱਡੀ ਤੇਜ਼ ਚਲਾਉਣ ਕਾਰਨ ਘੇਰ ਕੇ ਕੁੱਟ ਮਾਰ ਕੀਤੀ ਸੀ | ਮਿਲੀ ਜਾਣਕਾਰੀ ਅਨੁਸਾਰ ਉਹ ਟਿੱਪਰ ਸਰਦਾਰ ਡਰਾਈਵਰ ਚਲਾ ਰਿਹਾ ਸੀ ਜੋ ਅੰਮਿ੍ਤਧਾਰੀ ਸੀ ਉਹ ਟਿੱਪਰ 'ਚ ਕਿਸੇ ਕਾਰ ਸੇਵਾ ਦੇ ਗੁਰਦੁਆਰਾ ਸਾਹਿਬ ਲਈ ਕੁੱਝ ਸਮਾਨ ਲੈ ਕੇ ਜਾ ਰਿਹਾ ਸੀ | ਇਹਨਾਂ ਲੋਕਾਂ ਨੇ ਅੰਮਿ੍ਤਧਾਰੀ ਡਰਾਈਵਰ ਦੇ ਕੇਸ ਪੁੱਟੇ, ਦਾੜ੍ਹੀ ਨੂੰ ਹੱਥ ਪਾਇਆ ਅਤੇ ਕਕਾਰਾਂ ਦੀ ਬੇਇਜਤੀ ਕੀਤੀ ਸੀ | ਜਿਸ ਦੇ ਰੋਸ ਵਜੋਂ ਅੱਜ ਤਿੱਖੜ ਦੁਪਹਿਰੇ ਗਰਮੀ 'ਚ ਟਾਹਲੀ ਵਾਲ (ਊਨਾ) ਦੇ ਚੌਾਕ 'ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ ਦੇ ਹਿਮਾਚਲ ਪ੍ਰਦੇਸ਼ ਦੇ ਮੈਂਬਰ ਸ਼੍ਰੋਮਣੀ ਅਕਾਲੀ ਦਲ (ਬਾਦਲ ) ਹਿਮਾਚਲ ਪ੍ਰਦੇਸ਼ ਦੇ ਪ੍ਰਧਾਨ ਡਾ. ਦਲਜੀਤ ਸਿੰਘ ਭਿੰਡਰ ਦੀ ਅਗਵਾਈ 'ਚ ਰੋਸ ਧਰਨਾ ਦਿੱਤਾ ਗਿਆ | ਜਿਸ 'ਚ ਡਰਾਈਵਰ ਦੇ ਹੱਕ 'ਚ ਡਾ. ਭਿੰਡਰ ਜੀ ਦੇ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸੰਦੀਪ ਸਿੰਘ ਕਲੋਤਾ, ਬਾਬਾ ਪ੍ਰੇਮ ਸਿੰਘ ਭੱਲੜੀ (ਕਾਰ ਸੇਵਾ ਕਿੱਲਾ ਅਨੰਦਗੜ੍ਹ ਸ੍ਰੀ ਅਨੰਦਪੁਰ ਸਾਹਿਬ) ਸਰਦਾਰ ਅਰਜਣ ਸਿੰਘ ਸਾਬਕਾ ਪ੍ਰਧਾਨ ਟਾਹਲੀ ਵਾਲ, ਸਿਮਰਾਮ ਸਿੰਘ, ਹੈੱਡ ਗ੍ਰੰਥੀ ਕੁਲਵਿੰਦਰ ਸਿੰਘ ਗੁਰਦੁਆਰਾ ਗੁਰਪਲਾਹ ਸਾਹਿਬ ਅਤੇ ਹੋਰ ਸਿੱਖ ਭਾਈਚਾਰੇ ਨੇ ਸ਼ਿਰਕਤ ਕੀਤੀ | ਐਸ. ਜੀ. ਪੀ. ਸੀ. ਮੈਂਬਰ ਭਿੰਡਰ ਨੇ ਆਖਿਆ ਕਿ ਅਸੀਂ ਮੰਨਦੇ ਹਾਂ ਕਿ ਡਰਾਈਵਰ ਤੇਜ਼ ਰਫ਼ਤਾਰ ਨਾਲ ਜਾ ਰਿਹਾ ਸੀ, ਜੋ ਗ਼ਲਤ ਸੀ | ਪਰੰਤੂ ਟਾਹਲੀ ਵਾਲ ਦੇ ਦੁਕਾਨਦਾਰਾਂ, ਪਿੰਡ ਦੀ ਪੰਚਾਇਤ ਦੇ ਪ੍ਰਧਾਨ ਨੂੰ ਇਹ ਪੁਲਿਸ ਦੇ ਅਧਿਕਾਰ ਕਿਸ ਨੇ ਦਿੱਤੇ ਕਿ ਇਹ ਅੰਮਿ੍ਤਧਾਰੀ ਡਰਾਈਵਰ ਦੀ ਕੁੱਟਮਾਰ ਕਰ ਕੇ ਉਸਦੇ ਸਿੱਖੀ ਬਾਣੇ ਅਤੇ ਕਕਾਰਾਂ ਦੀ ਬੇਇਜਤੀ ਕੀਤੀ ਜਾਵੇ | ਇਹ ਸਰਾਸਰ ਧੱਕਾ ਹੈ ਜੋ ਬਰਦਾਸ਼ਤ ਨਹੀਂ ਕੀਤਾ ਜਾਵੇਗਾ, ਨਾ ਹੀ ਕਰਾਂਗੇ | ਇਨਾਂ ਦਾ ਕੰਮ ਨੰਬਰ ਪੜ੍ਹ ਕੇ ਪੁਲਿਸ ਪਾਸ ਸ਼ਿਕਾਇਤ ਕਰਨਾ ਬਣਦਾ ਸੀ | ਇਹਨਾਂ ਨੇ ਕਾਨੰੂਨ ਆਪਣੇ ਹੱਥ 'ਚ ਲੈਕੇ ਵੱਡੀ ਗ਼ਲਤੀ ਕੀਤੀ ਹੈ | ਸਿੱਖ ਭਾਈਚਾਰੇ ਤੋਂ ਆਪਣੀ ਇਸ ਗ਼ਲਤੀ ਦੀ ਟਾਹਲੀ ਵਾਲ ਵਿਖੇ ਹੋਏ ਇਕੱਠ 'ਚ ਪੰਚਾਇਤ ਪ੍ਰਧਾਨ ਅਮਿੱਤ ਸ਼ਰਮਾ ਘੰਟੀ ਨੇ ਸਭ ਦੇ ਸਾਹਮਣੇ ਟਿੱਪਰ ਚਾਲਕ ਦੇ ਪੈਰੀਂ ਪੈ ਕੇ ਮੁਆਫ਼ੀ ਮੰਗੀ | ਭਿੰਡਰ ਜੀ ਨੇ ਇਹ ਵੀ ਦੱਸਿਆ ਕਿ ਪੁਲਿਸ ਕੇਸ ਨਹੀਂ ਕੀਤਾ ਗਿਆ, ਇਸ ਘਟਨਾ ਨਾਲ ਕੁੱਝ ਹੋਰ ਲੋਕ ਵੀ ਸ਼ਾਮਿਲ ਹਨ | ਜੋ ਮੌਕੇ 'ਤੇ ਹਾਜ਼ਰ ਨਹੀਂ ਸਨ | ਉਨ੍ਹਾਂ ਨੂੰ ਸਵੇਰੇ (ਐਤਵਾਰ ਸਵੇਰੇ) ਗੁਰਦੁਆਰਾ ਬਾਬਾ ਬੰਦਾ ਸਿੰਘ ਜੀ ਬਹਾਦੁਰ ਹੀਰਾਂ (ਊਨਾ) ਵਿਖੇ ਬੁਲਾਇਆ ਗਿਆ ਹੈ ਜੋ ਸਿੱਖ ਭਾਈਚਾਰੇ ਤੋਂ ਉੱਥੇ ਮੁਆਫ਼ੀ ਮੰਗਣਗੇ | ਇਸ ਘਟਨਾ ਦੀ ਸਿੱਖ ਭਾਈਚਾਰੇ ਨੇ ਨਿਖੇਧੀ ਕੀਤੀ ਹੈ |

ਪੀ. ਐਸ. ਯੂ. ਵਲੋਂ ਫ਼ਰੀਦਕੋਟ ਪੁਲਿਸ ਦੀ ਗੁੰਡਾਗਰਦੀ ਵਿਰੁੱਧ ਕੈਂਡਲ ਮਾਰਚ

ਰੂਪਨਗਰ, 25 ਮਈ (ਸਤਨਾਮ ਸਿੰਘ ਸੱਤੀ)-ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਬਾਕੀ ਜਥੇਬੰਦੀਆਂ ਦੇ ਸਹਿਯੋਗ ਨਾਲ ਫ਼ਰੀਦਕੋਟ ਪੁਲਿਸ ਦੀ ਸੀ. ਆਈ. ਏ. ਸਟਾਫ਼ ਵਲੋ 24 ਸਾਲਾ ਲੜਕੇ ਜਸਪਾਲ ਸਿੰਘ ਨੂੰ ਨਾਜਾਇਜ਼ ਹਿਰਾਸਤ 'ਚ ਕੁੱਟਮਾਰ ਕਰਕੇ ਮਾਰ ਦੇਣ ਦੇ ਵਿਰੁੱਧ ਅਤੇ ਦੋਸ਼ੀਆਂ ...

ਪੂਰੀ ਖ਼ਬਰ »

30 ਕਿੱਲੋ 500 ਗ੍ਰਾਮ ਭੁੱਕੀ ਸਮੇਤ ਦੋ ਕਾਬੂ

ਸ੍ਰੀ ਚਮਕੌਰ ਸਾਹਿਬ, 25 ਮਈ (ਜਗਮੋਹਣ ਸਿੰਘ ਨਾਰੰਗ)-ਸਥਾਨਕ ਪੁਲਿਸ ਵਲੋਂ ਦੋ ਥਾਵਾਂ 'ਤੇ 31 ਕਿੱਲੋ 500 ਗ੍ਰਾਮ ਭੁੱਕੀ ਬਰਾਮਦ ਕਰਕੇ ਦੋ ਵਿਅਕਤੀਆਂ ਖਿਲਾਫ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕੀਤਾ ਹੈ | ਥਾਣਾ ਮੁਖੀ ਇੰਸਪੈਕਟਰ ਗੁਰਸੇਵਕ ਸਿੰਘ ਬਰਾੜ ਨੇ ਦੱਸਿਆ ਕਿ ...

ਪੂਰੀ ਖ਼ਬਰ »

ਭਰੇ ਬਾਜ਼ਾਰ 'ਚੋਂ ਚੇਨੀ ਝਪਟ ਕੇ ਝਪਟਮਾਰ ਫ਼ਰਾਰ

ਰੂਪਨਗਰ, 25 ਮਈ (ਸਟਾਫ਼ ਰਿਪੋਰਟਰ)-ਰੂਪਨਗਰ ਦੇ ਮੁੱਖ ਬਾਜ਼ਾਰ 'ਚੋਂ ਅੱਜ ਇੱਕ ਮਹਿਲਾ ਦੇ ਗ਼ਲੇ 'ਚੋਂ ਝਪਟਮਾਰ ਸ਼ਰ੍ਹੇਆਮ ਚੇਨੀ ਝਪਟ ਕੇ ਫ਼ਰਾਰ ਹੋ ਗਿਆ | ਮਹਿਲਾ ਸੁਸ਼ਮਾ ਪਤਨੀ ਸੰਜੇ ਕੁਮਾਰ ਆਪਣੀ ਸਹੇਲੀ ਨਾਲ ਸਬਜ਼ੀ ਮੰਡੀ ਤੋਂ ਆਪਣੇ ਛੋਟਾ ਖੇੜਾ ਸਥਿਤ ਘਰ ਨੂੰ ਜਾ ...

ਪੂਰੀ ਖ਼ਬਰ »

ਟਰਾਂਸਫ਼ਾਰਮਰਾਂ 'ਚੋਂ ਕੀਮਤੀ ਸਾਮਾਨ ਚੋਰੀ

ਮੋਰਿੰਡਾ, 25 ਮਈ (ਪਿ੍ਤਪਾਲ ਸਿੰਘ)-ਮੋਰਿੰਡਾ ਇਲਾਕੇ ਵਿਚ ਚੋਰਾਂ ਦੇ ਹੌਸਲੇ ਪੂਰਨ ਬੁਲੰਦ ਹਨ ਜਿਸ ਦੇ ਚੱਲਦਿਆਂ ਆਏ ਦਿਨੀਂ ਚੋਰ ਕਿਸੇ ਨਾ ਕਿਸੇ ਘਟਨਾ ਨੂੰ ਅੰਜਾਮ ਦਿੰਦੇ ਰਹਿੰਦੇ ਹਨ, ਅਜਿਹੇ ਵਿਚ ਨਜ਼ਦੀਕੀ ਪਿੰਡ ਦਾਤਾਰਪੁਰ ਵਿਖੇ ਚੋਰਾਂ ਵਲੋਂ ਕਈ ਕਿਸਾਨਾਂ ...

ਪੂਰੀ ਖ਼ਬਰ »

ਰਾਣਾ ਕੇ. ਪੀ. ਸਿੰਘ ਸਪੀਕਰ ਤੇ ਵਿਧਾਇਕੀ ਤੋਂ ਅਸਤੀਫ਼ਾ ਦੇਣ-ਮਿੱਤਲ

ਚੰਡੀਗੜ•, 25 ਮਈ (ਐਨ.ਐਸ.ਪਰਵਾਨਾ)- ਸੀਨੀਅਰ ਭਾਜਪਾ ਨੇਤਾ ਤੇ ਸਾਬਕਾ ਮੰਤਰੀ ਮਦਨ ਮੋਹਨ ਮਿੱਤਲ ਨੇ ਗੰਭੀਰ ਦੋਸ਼ ਲਾਇਆ ਹੈ ਕਿ ਪੰਜਾਬ ਵਿਧਾਨ ਸਭਾ ਦੇ ਸਪੀਕਰ ਤੇ ਸ੍ਰੀ ਅਨੰਦਪੁਰ ਸਾਹਿਬ ਹਲਕੇ ਦੇ ਕਾਂਗਰਸੀ ਵਿਧਾਇਕ ਰਾਣਾ ਕੇ.ਪੀ. ਸਿੰਘ ਆਪਣੇ ਹਲਕੇ ਵਿਚ ਨਾਜਾਇਜ਼ ...

ਪੂਰੀ ਖ਼ਬਰ »

ਰੂਪਨਗਰ ਸ਼ਹਿਰ ਤੇ ਨੇੜਲੇ ਖੇਤਰਾਂ ਦੇ 84 ਬੂਥਾਂ 'ਚ ਕਾਂਗਰਸ ਦਾ ਪੱਲੜਾ ਰਿਹਾ ਭਾਰੀ

ਰੂਪਨਗਰ, 25 ਮਈ (ਸਤਨਾਮ ਸਿੰਘ ਸੱਤੀ)-ਲੋਕ ਸਭਾ ਚੋਣਾਂ ਦੌਰਾਨ ਵਿਧਾਨ ਸਭਾ ਹਲਕਾ ਰੂਪਨਗਰ ਅਧੀਨ ਪੈਂਦੇ ਰੂਪਨਗਰ ਸ਼ਹਿਰ, ਨੇੜਲੇ ਪਿੰਡਾਂ ਅਤੇ ਨੂੰ ਹੋਂ ਕਲੋਨੀ ਤੇ ਘਨੌਲੀ, ਲੋਦੀਮਾਜਰਾ ਖੇਤਰ ਦੇ 84 ਬੂਥਾਂ 'ਚ ਕਾਂਗਰਸ ਨੇ ਵਧੇਰੇ ਬੂਥਾਂ 'ਚੋਂ ਲੀਡ ਪ੍ਰਾਪਤ ਕੀਤੀ | ਬੂਥ ...

ਪੂਰੀ ਖ਼ਬਰ »

ਮੋਰਿੰਡਾ ਇਲਾਕੇ 'ਚ ਚੋਰ ਗਰੋਹ ਸਰਗਰਮ

4 ਟਰਾਂਸਫ਼ਾਰਮਰਾਂ ਦਾ ਤਾਂਬਾ ਚੋਰੀ ਮੋਰਿੰਡਾ, 25 ਮਈ (ਕੰਗ)-ਮੋਰਿੰਡਾ ਇਲਾਕੇ 'ਚ ਮਗਰਲੇ ਕਾਫੀ ਸਮੇਂ ਤੋਂ ਚੋਰਾਂ ਦੀਆਂ ਸਰਗਰਮੀਆਂ ਕਾਫੀ ਘੱਟ ਸਨ ਪ੍ਰੰਤੂ ਹੁਣ ਦੁਬਾਰਾ ਮੋਰਿੰਡਾ ਇਲਾਕੇ 'ਚ ਚੋਰਗਿਰੋਹ ਸਰਗਰਮ ਹੋ ਚੁੱਕਾ ਹੈ | ਬੀਤੀ ਰਾਤ ਪਿੰਡ ਦਾਤਾਰਪੁਰ ਅਤੇ ...

ਪੂਰੀ ਖ਼ਬਰ »

ਖਰੜ, ਮੋਰਿੰਡਾ, ਰੂਪਨਗਰ ਤੇ ਸ੍ਰੀ ਚਮਕੌਰ ਸਾਹਿਬ ਬਲਾਕ ਵਿਚ ਵੰਡੇ ਹਲਕਾ ਸ੍ਰੀ ਚਮਕੌਰ ਸਾਹਿਬ ਵਿਚ ਜ਼ਿਆਦਾਤਰ ਬੂਥਾਂ 'ਤੇ ਕਾਂਗਰਸ ਰਹੀ ਮੋਹਰੀ

ਸ੍ਰੀ ਚਮਕੌਰ ਸਾਹਿਬ/ ਮੋਰਿੰਡਾ, 25 ਮਈ (ਜਗਮੋਹਣ ਸਿੰਘ ਨਾਰੰਗ, ਪਿ੍ਤਪਾਲ ਸਿੰਘ)-23 ਮਈ ਨੂੰ ਲੋਕ ਸਭਾ ਚੋਣਾਂ ਦੇ ਆਏ ਨਤੀਜਿਆਂ ਵਿਚ ਵਿਧਾਨ ਸਭਾ ਹਲਕਾ ਸ੍ਰੀ ਚਮਕੌਰ ਸਾਹਿਬ ਵਿਚ ਕਾਂਗਰਸ ਪਾਰਟੀ ਦੇ ਉਮੀਦਵਾਰ ਮਨੀਸ਼ ਤਿਵਾੜੀ ਨੂੰ 56793, ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰੋ: ...

ਪੂਰੀ ਖ਼ਬਰ »

ਦੁਕਾਨ ਤੋਂ ਸਕਰੈਪ ਚੋਰੀ

ਮੋਰਿੰਡਾ, 25 ਮਈ (ਕੰਗ)-ਬੀਤੀ ਰਾਤ ਮਿੱਲ ਰੋਡ ਮੋਰਿੰਡਾ 'ਤੇ ਪੈਂਦੇ ਜੇ.ਐਸ. ਰੇਡੀਏਸ਼ਨ ਦੀ ਦੁਕਾਨ 'ਤੇ ਚੋਰਾਂ ਨੇ ਦੋ ਪੁਰਾਣੀਆਂ ਬੈਟਰੀਆਂ ਅਤੇ ਦੋ ਕਾਪਰ ਦੇ ਥੈਲੇ ਚੋਰੀ ਕਰ ਲਏ | ਇਸ ਸਬੰਧੀ ਜਾਣਕਾਰੀ ਦਿੰਦਿਆਂ ਦੁਕਾਨਦਾਰ ਜਸਪਾਲ ਸਿੰਘ ਨੇ ਦੱਸਿਆ ਕਿ ਦੁਕਾਨ 'ਚੋਂ ...

ਪੂਰੀ ਖ਼ਬਰ »

ਦੋਧੀ ਯੂਨੀਅਨ ਵਲੋਂ ਦੁੱਧ ਦੀਆਂ ਕੀਮਤ 'ਚ ਵਾਧਾ

ਸ੍ਰੀ ਅਨੰਦਪੁਰ ਸਾਹਿਬ, 25 ਮਈ (ਜੇ.ਐਸ.ਨਿੱਕੂਵਾਲ, ਕਰਨੈਲ ਸਿੰਘ)-ਦੋਧੀ ਯੂਨੀਅਨ ਦੀ ਮੀਟਿੰਗ ਪ੍ਰਧਾਨ ਸਰਵਣ ਕੁਮਾਰ ਮੀਂਢਵਾ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਦੋਧੀਆਂ ਨੂੰ ਆ ਰਹੀਆਂ ਦਰਪੇਸ਼ ਮੁਸ਼ਕਲਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ...

ਪੂਰੀ ਖ਼ਬਰ »

ਗੋਡਿਆਂ ਦੇ ਆਪ੍ਰੇਸ਼ਨ ਤੋਂ ਮਿਲਿਆ ਛੁਟਕਾਰਾ

ਰੂਪਨਗਰ, 25 ਮਈ (ਸ.ਰ.)-ਨਿਰਮਲ ਸਿੰਘ (60) ਨਿਵਾਸੀ ਸ੍ਰੀ ਅਨੰਦਪੁਰ ਸਾਹਿਬ ਪਿਛਲੇ 3 ਸਾਲਾਂ ਤੋਂ ਗੋਡਿਆਂ ਦੀ ਦਰਦਨਾਕ ਬਿਮਾਰੀ ਅੋਸਟੀਓਅਰਥਰਾਈਟਸ ਤੋਂ ਪੀੜਤ ਸੀ ਜੋ ਗੋਡਿਆਂ ਦੇ ਦਰਦ ਕਾਰਨ ਹਰ ਟੀਕਾ ਲਗਵਾਉਂਦਾ ਸੀ | ਜਿਸ ਦਾ ਅਰਜਨ ਆਯੁਰਵੈਦਿਕ ਹਸਪਤਾਲ ਰੂਪਨਗਰ ਵਿਖੇ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ 10 ਰੋਜ਼ਾ ਸਿੱਖੀ ਜਾਗਰੂਕਤਾ ਕੈਂਪ ਆਰੰਭ

ਸ੍ਰੀ ਅਨੰਦਪੁਰ ਸਾਹਿਬ, 25 ਮਈ (ਕਰਨੈਲ ਸਿੰਘ, ਜੇ. ਐਸ. ਨਿੱਕੁੂਵਾਲ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮਿ੍ਤਸਰ ਸਾਹਿਬ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਸਥਾਨਕ ਭਾਈ ਨੰਦ ਲਾਲ ਪਬਲਿਕ ਸਕੂਲ ਵਿਖੇ ...

ਪੂਰੀ ਖ਼ਬਰ »

ਗੋਡਿਆਂ ਦੇ ਆਪ੍ਰੇਸ਼ਨ ਤੋਂ ਮਿਲਿਆ ਛੁਟਕਾਰਾ

ਰੂਪਨਗਰ, 25 ਮਈ (ਸ.ਰ.)-ਨਿਰਮਲ ਸਿੰਘ (60) ਨਿਵਾਸੀ ਸ੍ਰੀ ਅਨੰਦਪੁਰ ਸਾਹਿਬ ਪਿਛਲੇ 3 ਸਾਲਾਂ ਤੋਂ ਗੋਡਿਆਂ ਦੀ ਦਰਦਨਾਕ ਬਿਮਾਰੀ ਅੋਸਟੀਓਅਰਥਰਾਈਟਸ ਤੋਂ ਪੀੜਤ ਸੀ ਜੋ ਗੋਡਿਆਂ ਦੇ ਦਰਦ ਕਾਰਨ ਹਰ ਟੀਕਾ ਲਗਵਾਉਂਦਾ ਸੀ | ਜਿਸ ਦਾ ਅਰਜਨ ਆਯੁਰਵੈਦਿਕ ਹਸਪਤਾਲ ਰੂਪਨਗਰ ਵਿਖੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX