ਤਾਜਾ ਖ਼ਬਰਾਂ


ਮਨਪ੍ਰੀਤ ਸਿੰਘ ਇਯਾਲੀ 9ਵੇਂ ਰਾਊਂਡ ਵਿਚ 78022 ਵੋਟਾਂ ਨਾਲ ਅੱਗੇ
. . .  2 minutes ago
ਫਗਵਾੜਾ : 10ਵੇਂ ਰਾਊਂਡ ਮਗਰੋਂ ਧਾਲੀਵਾਲ 10788 ਵੋਟਾਂ ਨਾਲ ਅੱਗੇ
. . .  4 minutes ago
ਬਟਾਲਾ ਪਹੁੰਚੇ ਕੈਪਟਨ ਅਮਰਿੰਦਰ ਸਿੰਘ
. . .  2 minutes ago
ਬਟਾਲਾ, 24 ਅਕਤੂਬਰ (ਕਾਹਲੋਂ)- ਕੈਬਨਿਟ ਦੀ ਬੈਠਕ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ...
11ਵੇਂ ਰਾਊਂਡ ਵਿਚ ਜਲਾਲਾਬਾਦ ਤੋਂ ਰਮਿੰਦਰ ਸਿੰਘ ਆਂਵਲਾ 10504 ਵੋਟਾਂ ਨਾਲ ਅੱਗੇ
. . .  6 minutes ago
ਮੁੱਖ ਸਕੱਤਰ ਪੰਜਾਬ ਕਰਨ ਅਵਤਾਰ ਸਿੰਘ ਨੇ ਲਿਆ ਕਰਤਾਰਪੁਰ ਲਾਂਘੇ ਦੇ ਨਿਰਮਾਣ ਕਾਰਜਾਂ ਦਾ ਜਾਇਜ਼ਾ
. . .  10 minutes ago
ਬਟਾਲਾ, 24 ਅਕਤੂਬਰ (ਕਾਹਲੋਂ)- ਅੱਜ ਮੁੱਖ ਸਕੱਤਰ ਪੰਜਾਬ ਕਰਨ ਅਵਤਾਰ ਸਿੰਘ ਕਰਤਾਰਪੁਰ ਲਾਂਘੇ 'ਤੇ ਪਹੁੰਚੇ। ਇੱਥੇ ਉਨ੍ਹਾਂ ਨੇ ਲਾਂਘੇ ਦੇ ਨਿਰਮਾਣ ਕਾਰਜਾਂ ਦਾ ਜਾਇਜ਼ਾ ਲਿਆ...
ਮਹਾਰਾਸ਼ਟਰ ਚੋਣਾਂ : ਨਾਗਪੁਰ ਦੱਖਣੀ-ਪੱਛਮੀ ਹਲਕੇ ਤੋਂ ਮੁੱਖ ਮੰਤਰੀ ਦੇਵੇਂਦਰ ਫੜਨਵੀਸ 8398 ਵੋਟਾਂ ਨਾਲ ਅੱਗੇ
. . .  15 minutes ago
ਅੱਠਵੇਂ ਰਾਊਂਡ ਤੋਂ ਬਾਅਦ ਮੁਕੇਰੀਆਂ ਤੋਂ ਇੰਦੂ ਬਾਲਾ 2132 ਵੋਟਾਂ ਨਾਲ ਅੱਗੇ
. . .  16 minutes ago
ਫਗਵਾੜਾ : ਸੱਤਵੇਂ ਰਾਊਂਡ ਮਗਰੋਂ ਧਾਲੀਵਾਲ 8149 ਵੋਟਾਂ ਨਾਲ ਅੱਗੇ
. . .  20 minutes ago
ਹਰਿਆਣਾ ਚੋਣਾਂ : ਸੱਤਵੇਂ ਰਾਊਂਡ ਮਗਰੋਂ ਕੈਥਲ ਤੋਂ ਕਾਂਗਰਸੀ ਉਮੀਦਵਾਰ ਸੁਰਜੇਵਾਲਾ 5014 ਵੋਟਾਂ ਨਾਲ ਅੱਗੇ
. . .  20 minutes ago
ਹਰਿਆਣਾ ਚੋਣਾਂ : ਪੀਹੋਵਾ ਤੋਂ ਸਾਬਕਾ ਹਾਕੀ ਕਪਤਾਨ ਅਤੇ ਭਾਜਪਾ ਉਮੀਦਵਾਰ ਸੰਦੀਪ ਸਿੰਘ 1606 ਵੋਟਾਂ ਨਾਲ ਅੱਗੇ
. . .  26 minutes ago
ਦਸਵੇਂ ਰਾਊਂਡ ਵਿਚ ਜਲਾਲਾਬਾਦ ਤੋਂ ਰਮਿੰਦਰ ਸਿੰਘ ਆਂਵਲਾ 10240 ਵੋਟਾਂ 'ਤੇ ਅੱਗੇ
. . .  29 minutes ago
ਫਗਵਾੜਾ : 6ਵੇਂ ਰਾਊਂਡ ਮਗਰੋਂ ਕਾਂਗਰਸ 5976 ਵੋਟਾਂ ਨਾਲ ਅੱਗੇ
. . .  31 minutes ago
ਹਰਿਆਣਾ ਚੋਣਾਂ : ਉਚਾਨਾ ਤੋਂ ਜੇ. ਜੇ. ਪੀ. ਦੇ ਮੁਖੀ ਦੁਸ਼ਿਯੰਤ ਚੌਟਾਲਾ 15000 ਵੋਟਾਂ ਨਾਲ ਅੱਗੇ
. . .  32 minutes ago
ਮੁਕੇਰੀਆਂ : ਸੱਤਵੇਂ ਗੇੜ ਵਿਚ ਕਾਂਗਰਸ 2684 ਵੋਟਾਂ ਨਾਲ ਅੱਗੇ
. . .  34 minutes ago
ਹਰਿਆਣਾ ਚੋਣਾਂ : 6ਵੇਂ ਰਾਊਂਡ ਤੋਂ ਬਾਅਦ ਅਭੈ ਚੌਟਾਲਾ 3743 ਵੋਟਾਂ ਨਾਲ ਅੱਗੇ
. . .  34 minutes ago
ਨੌਵੇਂ ਰਾਊਂਡ ਵਿਚ ਜਲਾਲਾਬਾਦ ਤੋਂ ਰਮਿੰਦਰ ਸਿੰਘ ਆਂਵਲਾ 9203 ਵੋਟਾਂ ਨਾਲ ਅੱਗੇ
. . .  35 minutes ago
ਹਰਿਆਣਾ ਚੋਣਾਂ : ਨਰਵਾਨਾ 'ਚ ਚੌਥੇ ਰਾਊਂਡ ਤੋਂ ਬਾਅਦ ਜੇ. ਜੇ. ਪੀ. ਉਮੀਦਵਾਰ ਰਾਮਨਿਵਾਸ ਅੱਗੇ
. . .  36 minutes ago
ਹਰਿਆਣਾ ਚੋਣਾਂ : ਪੰਜਵੇਂ ਰਾਊਂਡ ਤੋਂ ਬਾਅਦ ਬਾਦਲੀ ਹਲਕੇ ਤੋਂ ਭਾਜਪਾ ਉਮੀਦਵਾਰ ਓ. ਪੀ. ਧਨਖੜ ਕਰੀਬ 4900 ਵੋਟਾਂ ਨਾਲ ਪੱਛੜੇ
. . .  39 minutes ago
ਫਗਵਾੜਾ : ਛੇਵੇਂ ਰਾਊਂਡ ਮਗਰੋਂ ਕਾਂਗਰਸ 2674, ਭਾਜਪਾ 765, ਬਸਪਾ 1610 ਤੇ ਆਪ 102 'ਤੇ
. . .  39 minutes ago
ਮੁਕੇਰੀਆਂ ਹਲਕਾ ਦੀ ਜ਼ਿਮਨੀ ਚੋਣ ਦੌਰਾਨ ਕਾਂਗਰਸ ਪਾਰਟੀ 2064 ਵੋਟਾਂ ਨਾਲ ਛੇਵੇਂ ਰਾਊਂਡ ਵਿਚ ਅੱਗੇ ਚੱਲ ਰਹੀ ਹੈ
. . .  43 minutes ago
ਸੱਤਵੇਂ ਰਾਊਂਡ 'ਚ ਦਾਖਾ ਹਲਕੇ ਤੋਂ ਅਕਾਲੀ ਉਮੀਦਵਾਰ ਮਨਪ੍ਰੀਤ ਇਯਾਲੀ 5242 ਵੋਟਾਂ ਨਾਲ ਅੱਗੇ
. . .  44 minutes ago
ਹਰਿਆਣਾ ਚੋਣਾਂ : ਇਸਰਾਨਾ ਹਲਕੇ ਤੋਂ ਟਰਾਂਸਪੋਰਟ ਮੰਤਰੀ ਅਤੇ ਭਾਜਪਾ ਉਮੀਦਵਾਰ ਕ੍ਰਿਸ਼ਨ ਲਾਲ ਪੰਵਾਰ 8300 ਵੋਟਾਂ ਨਾਲ ਪਿੱਛੇ
. . .  43 minutes ago
ਨੀਟੂ ਸ਼ਟਰਾਂਵਾਲੇ ਨੇ ਪਾੜੇ ਕੱਪੜੇ
. . .  45 minutes ago
ਹਰਿਆਣਾ ਚੋਣਾਂ : ਪੰਜਵੇਂ ਰਾਊਂਡ ਤੋਂ ਬਾਅਦ ਸ਼ਾਹਬਾਦ ਮਾਰਕੰਡਾ ਤੋਂ ਜੇ. ਜੇ. ਪੀ. ਉਮੀਦਵਾਰ ਰਾਮਕਰਣ ਕਾਲਾ 17,000 ਵੋਟਾਂ ਨਾਲ ਅੱਗੇ
. . .  50 minutes ago
ਅੱਠਵੇਂ ਰਾਊਂਡ ਵਿਚ ਜਲਾਲਾਬਾਦ ਤੋਂ ਰਮਿੰਦਰ ਸਿੰਘ ਆਂਵਲਾ 9058 ਵੋਟਾਂ ਨਾਲ ਅੱਗੇ
. . .  55 minutes ago
ਹਰਿਆਣਾ ਚੋਣਾਂ : ਛੇਵੇਂ ਰਾਊਂਡ ਤੋਂ ਬਾਅਦ ਕੈਥਲ ਤੋਂ ਕਾਂਗਰਸੀ ਉਮੀਦਵਾਰ ਰਣਦੀਪ ਸੁਰਜੇਵਾਲਾ 4730 ਵੋਟਾਂ ਨਾਲ ਅੱਗੇ
. . .  55 minutes ago
ਮਹਾਰਾਸ਼ਟਰ ਚੋਣਾਂ : ਭਾਜਪਾ 99 ਅਤੇ ਸ਼ਿਵ ਸੈਨਾ 60 ਸੀਟਾਂ 'ਤੇ ਅੱਗੇ
. . .  59 minutes ago
ਦਾਖਾ : ਛੇਵੇਂ ਰਾਊਂਡ ਮਗਰੋਂ 4048 ਵੋਟਾਂ ਨਾਲ ਮਨਪ੍ਰੀਤ ਸਿੰਘ ਇਯਾਲੀ ਅੱਗੇ
. . .  58 minutes ago
ਹਰਿਆਣਾ ਚੋਣਾਂ : ਕੈਥਲ ਤੋਂ ਕਾਂਗਰਸੀ ਉਮੀਦਵਾਰ ਰਣਦੀਪ ਸੁਰਜੇਵਾਲਾ 4500 ਵੋਟਾਂ ਨਾਲ ਅੱਗੇ
. . .  about 1 hour ago
ਫਗਵਾੜਾ : 5ਵੇਂ ਰਾਊਂਡ ਮਗਰੋਂ ਕਾਂਗਰਸ 2937, ਭਾਜਪਾ 1564, ਬਸਪਾ 1233 ਤੇ ਆਪ 165 'ਤੇ
. . .  about 1 hour ago
ਹਰਿਆਣਾ 'ਚ ਕਿੰਗ ਮੇਕਰ ਦੇ ਰੂਪ 'ਚ ਉੱਭਰ ਰਹੀ ਹੈ ਜੇ. ਜੇ. ਪੀ.
. . .  about 1 hour ago
ਹਿਮਾਚਲ ਪ੍ਰਦੇਸ਼ ਜ਼ਿਮਨੀ ਚੋਣਾਂ 'ਚ ਦੋ ਸੀਟਾਂ 'ਤੇ ਭਾਜਪਾ ਅੱਗੇ
. . .  about 1 hour ago
ਜਲਾਲਾਬਾਦ : ਚੌਥੇ ਰਾਊਂਡ ਮਗਰੋਂ ਕਾਂਗਰਸ 19635, ਅਕਾਲੀ ਦਲ 11043 ਅਤੇ 'ਆਪ' 1371 ਵੋਟਾਂ 'ਤੇ
. . .  about 1 hour ago
ਸੱਤਵੇਂ ਰਾਊਂਡ ਵਿਚ ਜਲਾਲਾਬਾਦ ਤੋਂ ਰਮਿੰਦਰ ਸਿੰਘ ਆਂਵਲਾ 8667 ਵੋਟਾਂ ਤੇ ਅੱਗੇ
. . .  about 1 hour ago
ਦਾਖਾ : 5ਵੇਂ ਰਾਊਂਡ ਮਗਰੋਂ ਅਕਾਲੀ ਦਲ ਦੇ ਇਯਾਲੀ 3357 ਵੋਟਾਂ ਨਾਲ ਅੱਗੇ
. . .  about 1 hour ago
ਦਾਖਾ ਤੋਂ ਅਕਾਲੀ ਉਮੀਦਵਾਰ ਇਯਾਲੀ 3273 ਵੋਟਾਂ ਨਾਲ ਅੱਗੇ ਚੱਲ ਰਹੇ ਹਨ
. . .  about 1 hour ago
ਫਗਵਾੜਾ : ਚੌਥੇ ਰਾਊਂਡ ਮਗਰੋਂ ਕਾਂਗਰਸ 3539, ਭਾਜਪਾ 1481, ਬਸਪਾ 1256 ਤੇ ਆਪ 104 'ਤੇ
. . .  about 1 hour ago
ਹਰਿਆਣਾ 'ਚ ਲਟਕਵੀਂ ਵਿਧਾਨ ਸਭਾ ਬਣਨ ਦੇ ਆਸਾਰ
. . .  about 1 hour ago
ਰਮਿੰਦਰ ਸਿੰਘ ਆਂਵਲਾ ਨੂੰ 15108 ਵੋਟਾਂ
. . .  about 1 hour ago
ਉੱਤਰ ਪ੍ਰਦੇਸ਼ ਜ਼ਿਮਨੀ ਚੋਣਾਂ : ਰਾਮਪੁਰ ਤੋਂ ਸਮਾਜਵਾਦੀ ਪਾਰਟੀ ਦੇ ਉਮੀਦਵਾਰ 7635 ਵੋਟਾਂ ਨਾਲ ਅੱਗੇ
. . .  about 1 hour ago
ਦਾਖਾ : ਮਨਪ੍ਰੀਤ ਸਿੰਘ ਇਯਾਲੀ 2255 ਵੋਟਾਂ ਨਾਲ ਅੱਗੇ
. . .  about 1 hour ago
ਹਰਿਆਣਾ ਚੋਣਾਂ : ਦਾਦਰੀ ਵਿਧਾਨ ਸਭਾ ਹਲਕੇ ਤੋਂ ਭਾਜਪਾ ਉਮੀਦਵਾਰ ਬਬੀਤਾ ਫੋਗਾਟ ਅੱਗੇ
. . .  about 1 hour ago
ਕਾਂਗਰਸ ਪਾਰਟੀ ਦੂਸਰੇ ਰਾਊਂਡ ਵਿਚ 212 ਵੋਟਾਂ ਨਾਲ ਅੱਗੇ ਚੱਲ ਰਹੀ ਹੈ
. . .  about 1 hour ago
ਨਾਭਾ ਦੀ ਸਖ਼ਤ ਸੁਰੱਖਿਆ ਜੇਲ੍ਹ ਅੰਦਰ ਗੈਂਗਸਟਰ ਦੇ ਹੋਣਗੇ ਅਨੰਦ ਕਾਰਜ
. . .  about 1 hour ago
ਫਗਵਾੜਾ : ਧਾਲੀਵਾਲ ਤੀਸਰੇ ਰਾਊਂਡ ਮਗਰੋਂ 2765 ਵੋਟਾਂ ਨਾਲ ਅੱਗੇ
. . .  about 1 hour ago
ਚੌਥੇ ਰਾਊਂਡ ਵਿਚ ਜਲਾਲਾਬਾਦ ਤੋਂ ਰਮਿੰਦਰ ਸਿੰਘ ਆਂਵਲਾ 8809 ਵੋਟਾਂ ਤੇ ਅੱਗੇ
. . .  about 1 hour ago
ਫਗਵਾੜਾ : ਤੀਸਰੇ ਰਾਊਂਡ ਮਗਰੋਂ ਕਾਂਗਰਸ 2364, ਭਾਜਪਾ 1451, ਬਸਪਾ 887 ਤੇ ਆਪ 63 'ਤੇ ਚੱਲ ਰਹੇ ਹਨ
. . .  1 minute ago
ਮਹਾਰਾਸ਼ਟਰ ਚੋਣਾਂ : ਵਰਲੀ ਵਿਧਾਨ ਸਭਾ ਹਲਕੇ ਤੋਂ ਸ਼ਿਵ ਸੈਨਾ ਦੇ ਅਦਿੱਤਿਆ ਠਾਕਰੇ ਅੱਗੇ
. . .  about 2 hours ago
ਹਰਿਆਣਾ 'ਚ ਕਾਂਗਰਸ ਨੂੰ ਬਹੁਮਤ ਮਿਲੇਗਾ- ਭੁਪਿੰਦਰ ਸਿੰਘ ਹੁੱਡਾ
. . .  about 2 hours ago
ਦਾਖਾ ਤੋਂ 8316 ਅਕਾਲੀ ਦਲ, 7551 ਕਾਂਗਰਸ 'ਤੇ ਚੱਲ ਰਹੇ ਹਨ
. . .  about 2 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 12 ਜੇਠ ਸੰਮਤ 551

ਪਟਿਆਲਾ

ਵੱਖ-ਵੱਖ ਸੜਕ ਹਾਦਸਿਆਂ ਵਿਚ ਬਜ਼ੁਰਗ ਸਮੇਤ 3 ਦੀ ਮੌਤ

ਰਾਜਪੁਰਾ, (ਰਣਜੀਤ ਸਿੰਘ, ਜੀ.ਪੀ. ਸਿੰਘ)-ਰਾਜਪੁਰਾ ਨੇੜਲੇ ਖੇਤਰ ਵਿਚ ਦੋ ਵੱਖ-ਵੱਖ ਸੜਕ ਹਾਦਸਿਆਂ ਵਿਚ ਦੋ ਮੌਤਾਂ ਹੋ ਗਈਆਂ ਹਨ | ਜਾਣਕਾਰੀ ਮੁਤਾਬਿਕ ਜਤਿੰਦਰ ਸਿੰਘ ਪੁੱਤਰ ਗੁਰਮੀਤ ਸਿੰਘ ਵਾਸੀ ਉਕਸੀ ਸੇੈਣੀਆਂ ਨੇ ਦੱਸਿਆ ਕਿ ਉਸ ਦਾ ਪਿਤਾ ਆਪਣੇ ਮੋਟਰ ਸਾਈਕਲ 'ਤੇ ਜਾ ਰਿਹਾ ਸੀ | ਜਦ ਉਹ ਬੀ.ਐਸ.ਐਨ.ਐਲ. ਟਰੇਨਿੰਗ ਸੈਂਟਰ ਦੇ ਨੇੜੇ ਗਿਆ ਤਾਂ ਉਸ ਦੇ ਮੋਟਰ ਸਾਈਕਲ ਨੂੰ ਇਕ ਤੇਜ਼ ਰਫ਼ਤਾਰ ਕਾਰ ਚਾਲਕ ਨੇ ਫੇਟ ਮਾਰੀ | ਜਿਸ ਕਾਰਨ ਉਸ ਦਾ ਪਿਤਾ ਗੰਭੀਰ ਜ਼ਖਮੀ ਹੋ ਗਿਆ | ਸੱਟਾਂ ਦੀ ਤਾਬ ਨਾ ਝੱਲਦੇ ਹੋਏ ਉਸ ਦੀ ਮੌਤ ਹੋ ਗਈ | ਇਸੇ ਤਰ੍ਹਾਂ ਦਲੀਪ ਸਿੰਘ ਪੁੱਤਰ ਗੋਬਿੰਦ ਸਿੰਘ ਵਾਸੀ ਰਾਜਪੁਰਾ ਨੇ ਪੁਲਿਸ ਨੰੂ ਸ਼ਿਕਾਇਤ ਦਰਜ ਕਰਵਾਈ ਕਿ ਉਸ ਦਾ ਲੜਕਾ ਮਹਿੰਦਰ ਸਿੰਘ ਆਪਣੇ ਮੋਟਰ ਸਾਈਕਲ 'ਤੇ ਜਾ ਰਿਹਾ ਸੀ | ਇਸ ਦੇ ਮੋਟਰ ਸਾਈਕਲ ਇਕ ਵਿਅਕਤੀ ਨੇ ਮੋਟਰ ਸਾਈਕਲ ਮਾਰਿਆ | ਸ਼ਿਕਾਇਤ ਮੁਤਾਬਿਕ ਕਥਿਤ ਦੋਸ਼ੀ ਮੋਟਰ ਸਾਈਕਲ ਚਾਲਕ ਬਹੁਤ ਲਾਪਰਵਾਹੀ ਅਤੇ ਤੇਜ਼ ਗਤੀ ਨਾਲ ਮੋਟਰ ਸਾਈਕਲ ਚਲਾ ਰਿਹਾ ਸੀ | ਇਸ ਐਕਸੀਡੈਂਟ ਵਿਚ ਮਹਿੰਦਰ ਸਿੰਘ ਦੀ ਮੌਤ ਹੋ ਗਈ, ਪੁਲਿਸ ਨੇ ਇਨ੍ਹਾਂ ਸ਼ਿਕਾਇਤਾਂ ਦੇ ਆਧਾਰ 'ਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਦੀ ਮੌਤ
ਰਾਜਪੁਰਾ (ਰਣਜੀਤ ਸਿੰਘ, ਜੀ.ਪੀ. ਸਿੰਘ)-ਗੰਡਾ ਖੇੜੀ ਪੁਲਿਸ ਨੇ ਸੜਕ ਹਾਦਸੇ ਵਿਚ ਮੌਤ ਹੋ ਜਾਣ ਦੇ ਦੋਸ਼ ਵਿਚ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਮੁਤਾਬਿਕ ਪੁਲਿਸ ਨੂੰ ਅਵਤਾਰ ਸਿੰਘ ਪੁੱਤਰ ਜੀਤ ਸਿੰਘ ਵਾਸੀ ਲੋਚਮਾਂ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਸ ਦਾ ਭਰਾ ਜਸਵਿੰਦਰ ਸਿੰਘ ਆਪਣੇ ਮੋਟਰ ਸਾਈਕਲ ਤੇ ਜਾ ਰਿਹਾ ਸੀ | ਉਸ ਦੇ ਮੋਟਰ ਸਾਈਕਲ ਨੂੰ ਕਿਸੇ ਨਾ-ਮਾਲੂਮ ਵਹੀਕਲ ਡਰਾਈਵਰ ਨੇ ਫੇਟ ਮਾਰੀ | ਜਿਸ ਕਾਰਨ ਜਸਵਿੰਦਰ ਸਿੰਘ ਗੰਭੀਰ ਜ਼ਖਮੀ ਹੋ ਗਿਆ ਅਤੇ ਉਸ ਦੀ ਮੌਤ ਹੋ ਗਈ | ਗੰਡਾ ਖੇੜੀ ਪੁਲਿਸ ਨੇ ਨਾ-ਮਾਲੂਮ ਡਰਾਈਵਰ ਦੇ ਿਖ਼ਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |

ਬੇਰਹਿਮੀ ਨਾਲ ਮਾਰੇ ਦਿਲਸ਼ਾਦ ਦੇ ਭਰਾ ਵਲੋਂ ਦਿੱਤੇ ਬਿਆਨਾਂ 'ਤੇ ਹੋਇਆ ਮਾਮਲਾ ਦਰਜ

ਨਾਭਾ, 25 ਮਈ (ਅਮਨਦੀਪ ਸਿੰਘ ਲਵਲੀ)-ਹਲਕਾ ਨਾਭਾ ਦੇ ਨੇੜਲੇ ਪਿੰਡ ਹਰੀਗੜ੍ਹ ਦੇ 38 ਸਾਲ ਬੌਡੀਬਿਲਡਰ ਦਿਲਸ਼ਾਦ ਖਾਨ ਪੁੱਤਰ ਦਿਲਬਰ ਖਾਂ ਨੂੰ ਬੀਤੀ ਰਾਤ ਤੇਜਧਾਰ ਹਥਿਆਰਾਂ ਨਾਲ ਮਾਰਨ ਉਪਰੰਤ ਨਜ਼ਦੀਕ ਪਿੰਡ ਢੀਂਗੀ ਦੇ ਚੋਏ ਕੋਲ ਸੁੱਟ ਦਿੱਤਾ ਗਿਆ ਸੀ | ਜਿੱਥੋਂ ਉਸ ਨੂੰ ...

ਪੂਰੀ ਖ਼ਬਰ »

ਸ੍ਰੀ ਕਾਲੀ ਮਾਤਾ ਮੰਦਰ 'ਚ ਮੱਥਾ ਟੇਕਣ ਆਈ ਔਰਤ ਦੀ ਚੇਨ ਝਪਟੀ

ਪਟਿਆਲਾ, 25 ਮਈ (ਆਤਿਸ਼ ਗੁਪਤਾ)-ਪਟਿਆਲਾ ਵਿਖੇ ਸਥਿਤ ਸ੍ਰੀ ਕਾਲੀ ਮਾਤਾ ਮੰਦਰ 'ਚ ਮੱਥਾ ਟੇਕਣ ਆਈ ਹਰਿਆਣਾ ਦੇ ਜਿਲ੍ਹਾ ਕੈਥਲ ਦੇ ਰਹਿਣ ਵਾਲੀ ਪਰਿਵਾਰ ਦੀ ਔਰਤ ਦੀ ਚੇਨ ਝਪਟਣ ਦੀ ਘਟਨਾ ਸਾਹਮਣੇ ਆਈ ਹੈ | ਜਿਸ ਦੀ ਜਾਣਕਾਰੀ ਮਿਲਦਿਆਂ ਹੀ ਪਰਿਵਾਰ ਵਲੋਂ ਇਕ ਔਰਤ ਨੂੰ ...

ਪੂਰੀ ਖ਼ਬਰ »

ਕਿਰਾਏ ਦੇ ਮਕਾਨ ਦਾ ਲਿਆ ਕਬਜ਼ਾ

ਰਾਜਪੁਰਾ, 25 ਮਈ (ਰਣਜੀਤ ਸਿੰਘ)-ਇਥੋਂ ਦੀ ਗੁਰੂ ਅੰਗਦ ਦੇਵ ਕਲੋਨੀ ਜਡੋਲੀ ਰੋਡ ਵਿਖੇ ਕਿਰਾਏ ਦੇ ਮਕਾਨ ਦਾ ਕਬਜ਼ਾ ਲੈ ਕੇ ਮਕਾਨ ਮਾਲਕ ਹਵਾਲੇ ਕਰ ਦਿਤਾ | ਇਸ ਸਬੰੰਧੀ ਜਾਣਕਾਰੀ ਦਿੰਦੇ ਹੋਏ ਇੰਦਰ ਪਾਲ ਸਿੰਘ ਡਾਲਰ ਨੇ ਦੱਸਿਆ ਕਿ ਜਡੋਲੀ ਰੋਡ 'ਤੇ ਮਕਾਨ ਮਨਪੀ੍ਰਤ ਸਿੰਘ ...

ਪੂਰੀ ਖ਼ਬਰ »

ਜ਼ਿਲੇ੍ਹ ਵਿਚੋਂ ਬਾਰ੍ਹਵੀਂ ਜਮਾਤ ਵਿਚ ਦੂਜੇ ਨੰਬਰ 'ਤੇ ਆਈ ਮਨਵੀਰ ਕੌਰ ਦੀ ਸੜਕ ਹਾਦਸੇ ਵਿਚ ਮੌਤ

ਨਾਭਾ, 25 ਮਈ (ਅਮਨਦੀਪ ਸਿੰਘ ਲਵਲੀ)-ਹਲਕਾ ਨਾਭਾ ਦੇ ਪਿੰਡ ਰੋਹਟੀ ਬਸਤਾ ਦੀ ਵਸਨੀਕ ਮਨਵੀਰ ਕੌਰ ਪੁੱਤਰੀ ਜਗਦੇਵ ਸਿੰਘ ਜੋ ਕਿ ਆਪਣੀ ਸਕੂਟਰੀ ਐਕਟਿਵਾ 'ਤੇ ਸਵਾਰ ਹੋ ਕੇ ਟਿਊਸ਼ਨ ਪੜ੍ਹਨ ਜਾ ਰਹੀ ਸੀ ਤਾਂ ਰਸਤੇ ਵਿਚ ਇੱਟਾਂ ਦੀ ਭਰੀ ਟਰਾਲੀ ਨਾਲ ਹਾਦਸਾ ਵਾਪਰਨ ਉਪਰੰਤ ਉਸ ...

ਪੂਰੀ ਖ਼ਬਰ »

ਸੜਕ ਹਾਦਸੇ ਵਿਚ ਇਕ ਦੀ ਮੌਤ

ਸਮਾਣਾ, 25 ਮਈ (ਪ੍ਰੀਤਮ ਸਿੰਘ ਨਾਗੀ)-ਸਮਾਣਾ-ਵੜੈਚਾਂ ਸੜਕ 'ਤੇ ਸਿਵਲ ਹਸਪਤਾਲ ਨੇੜੇ ਹੋਏ ਸੜਕ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ ਹੈ | ਥਾਣਾ ਸ਼ਹਿਰੀ ਸਮਾਣਾ ਦੇ ਮੁਖੀ ਇੰਸਪੈਕਟਰ ਪਰਮਜੀਤ ਕੁਮਾਰ ਬਲਰਾਂ ਨੇ ਦੱਸਿਆ ਕਿ ਮਲਕੀਤ ਕੁਮਾਰ ਪੁੱਤਰ ਸੁਖਦੇਵ ਰਾਮ ਨੇ ...

ਪੂਰੀ ਖ਼ਬਰ »

ਬੇਰਹਿਮੀ ਨਾਲ ਮਾਰੇ ਦਿਲਸ਼ਾਦ ਦੇ ਭਰਾ ਵਲੋਂ ਦਿੱਤੇ ਬਿਆਨਾਂ 'ਤੇ ਹੋਇਆ ਮਾਮਲਾ ਦਰਜ

ਨਾਭਾ, 25 ਮਈ (ਅਮਨਦੀਪ ਸਿੰਘ ਲਵਲੀ)-ਹਲਕਾ ਨਾਭਾ ਦੇ ਨੇੜਲੇ ਪਿੰਡ ਹਰੀਗੜ੍ਹ ਦੇ 38 ਸਾਲ ਬੌਡੀਬਿਲਡਰ ਦਿਲਸ਼ਾਦ ਖਾਨ ਪੁੱਤਰ ਦਿਲਬਰ ਖਾਂ ਨੂੰ ਬੀਤੀ ਰਾਤ ਤੇਜਧਾਰ ਹਥਿਆਰਾਂ ਨਾਲ ਮਾਰਨ ਉਪਰੰਤ ਨਜ਼ਦੀਕ ਪਿੰਡ ਢੀਂਗੀ ਦੇ ਚੋਏ ਕੋਲ ਸੁੱਟ ਦਿੱਤਾ ਗਿਆ ਸੀ | ਜਿੱਥੋਂ ਉਸ ਨੂੰ ...

ਪੂਰੀ ਖ਼ਬਰ »

ਦਾਜ ਦਹੇਜ ਲਈ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ 'ਚ ਪਰਚਾ ਦਰਜ

ਰਾਜਪੁਰਾ, 25 ਮਈ (ਰਣਜੀਤ ਸਿੰਘ, ਜੀ.ਪੀ. ਸਿੰਘ)-ਸਦਰ ਪੁਲਿਸ ਨੇ ਦਾਜ ਦਹੇਜ ਲਈ ਤੰਗ ਪੇ੍ਰਸ਼ਾਨ ਕਰਨ ਦੇ ਦੋਸ਼ 'ਚ ਸਹੁਰਾ ਪਰਿਵਾਰ ਦੇ ਿਖ਼ਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਮੁਤਾਬਿਕ ਪੁਲਿਸ ਨੂੰ ਹਰਨੇਕ ਸਿੰਘ ਪੁੱਤਰ ਕਸ਼ਮੀਰ ...

ਪੂਰੀ ਖ਼ਬਰ »

ਜ਼ਮੀਨ 'ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕਰ ਧਮਕੀਆਂ ਦੇਣ 'ਤੇ ਮਾਮਲਾ ਦਰਜ

ਪਟਿਆਲਾ, 25 ਮਈ (ਆਤਿਸ਼ ਗੁਪਤਾ)-ਜ਼ਮੀਨ 'ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕਰਦਿਆਂ ਧਮਕੀਆਂ ਦੇਣ ਵਾਲੇ ਦੇ ਿਖ਼ਲਾਫ਼ ਕਾਰਵਾਈ ਕਰਦੇ ਹੋਏ ਪੁਲਿਸ ਸਟੇਸ਼ਨ ਸਦਰ ਪਟਿਆਲਾ ਦੀ ਪੁਲਿਸ ਨੇ ਵਰਿੰਦਰ ਸਿੰਘ ਪੁੱਤਰ ਗੁਰਦੇਵ ਸਿੰਘ ਵਾਸੀ ਮਾਡਲ ਟਾਊਨ ਪਟਿਆਲਾ ਦੇ ਿਖ਼ਲਾਫ਼ ...

ਪੂਰੀ ਖ਼ਬਰ »

ਰਾਜਿੰਦਰਾ ਹਸਪਤਾਲ ਵਿਖੇ ਨਸ਼ਾ ਮੁਕਤੀ ਕੇਂਦਰ 'ਚ ਨੌਜਵਾਨ ਵਲੋਂ ਖੁਦਕੁਸ਼ੀ

ਪਟਿਆਲਾ, 25 ਮਈ (ਆਤਿਸ਼ ਗੁਪਤਾ)-ਸਥਾਨਕ ਰਾਜਿੰਦਰਾ ਹਸਪਤਾਲ ਪਟਿਆਲਾ ਵਿਖੇ ਸਥਿਤ ਮਾਡਲ ਨਸ਼ਾ ਮੁਕਤੀ ਕੇਂਦਰ ਦੇ ਬਾਥਰੂਮ 'ਚ ਦੇਰ ਰਾਤ ਇਕ ਨੌਜਵਾਨ ਵਲੋਂ ਕਥਿਤ ਤੌਰ 'ਤੇ ਫਾਹਾ ਲੈ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਜਿਸ ਦੀ ਪਛਾਣ 24 ਸਾਲਾ ਲਵਦੀਪ ਸਿੰਘ ...

ਪੂਰੀ ਖ਼ਬਰ »

ਸੇਵਾ ਕੇਂਦਰ ਵਿਚੋਂ ਬੈਟਰੀਆਂ, ਘਰ ਵਿਚੋਂ ਗਹਿਣੇ ਤੇ ਦੋ ਮੋਟਰਸਾਈਕਲ ਚੋਰੀ

ਪਟਿਆਲਾ, 25 ਮਈ (ਆਤਿਸ਼ ਗੁਪਤਾ)-ਨਹਿਰੂ ਪਾਰਕ ਵਿਖੇ ਸਥਿਤ ਸੇਵਾ ਕੇਂਦਰ 'ਚੋ ਚੋਰ 12 ਬੈਟਰੀਆਂ ਚੋਰੀ ਕਰਕੇ ਫਰਾਰ ਹੋ ਗਏ ਹਨ | ਜਿਸ ਸਬੰਧੀ ਸੇਵਾ ਕੇਂਦਰ ਦੇ ਸੁਪਰਵਾਇਜਰ ਸੰਜੇ ਅਰੋੜਾ ਪੁੱਤਰ ਰਾਧੇ ਸ਼ਿਆਮ ਵਾਸੀ ਗੁਰੂ ਨਾਨਕ ਇੰਨਕਲੇਵ ਪਟਿਆਲਾ ਵਲੋਂ ਪੁਲਿਸ ਨੂੰ ...

ਪੂਰੀ ਖ਼ਬਰ »

ਕੁੱਟਮਾਰ ਦੇ ਵੱਖ-ਵੱਖ ਮਾਮਲਿਆਂ 'ਚ ਦਰਜਨ ਭਰ ਿਖ਼ਲਾਫ਼ ਮਾਮਲਾ ਦਰਜ

ਪਟਿਆਲਾ, 25 ਮਈ (ਆਤਿਸ਼ ਗੁਪਤਾ)-ਪਟਿਆਲਾ ਸ਼ਹਿਰ 'ਚ ਵੱਖ ਵੱਖ ਥਾਵਾਂ 'ਤੇ ਕੁੱਟਮਾਰ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਦੀਆਂ ਕਈ ਘਟਨਾਵਾਂ ਸਾਹਮਣੇ ਆਈਆਂ ਹਨ, ਜੀਣਾ ਿਖ਼ਲਾਫ਼ ਕਾਰਵਾਈ ਕਰਦਿਆਂ ਪੁਲਿਸ ਵਲੋਂ ਦਰਜਨ ਭਰ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਪਹਿਲੀ ਘਟਨਾ ...

ਪੂਰੀ ਖ਼ਬਰ »

ਸਕਾਲਰਜ਼ ਸਕੂਲ ਵਿਖੇ ਵੱਡੇ ਪੱਧਰ 'ਤੇ ਮਨਾਇਆ ਮਾਂ ਦਿਵਸ

ਰਾਜਪੁਰਾ, 25 ਮਈ (ਜੀ.ਪੀ. ਸਿੰਘ)-ਅੱਜ ਸਥਾਨਕ ਸਕਾਲਰਜ਼ ਪਬਲਿਕ ਵਿਖੇ ਜ਼ਿੰਦਗੀ ਵਿਚ ਮਾਂ ਦੀ ਮਹੱਤਤਾ ਨੂੰ ਦਰਸਾਉਂਦਾ ਹੋਇਆ ਮਾਂ ਦਿਵਸ ਸਕੂਲ ਦੇ ਡਾਇਰੈਕਟਰ ਟੀ.ਐਲ. ਜੋਸ਼ੀ ਅਤੇ ਪਿ੍ੰਸੀਪਲ ਮੈਡਮ ਸੁਦੇਸ਼ ਜੋਸ਼ੀ ਦੀ ਅਗਵਾਈ ਵਿਚ ਮਨਾਇਆ ਗਿਆ | ਜਿਸ ਵਿਚ ਮੁੱਖ ...

ਪੂਰੀ ਖ਼ਬਰ »

ਸੂਬੇ ਦੇ ਲੋਕਾਂ ਨੇ ਕਾਂਗਰਸ ਨੂੰ ਅੱਠ ਸੀਟਾਂ ਜਿਤਾ ਕੇ ਅਕਾਲੀ ਭਾਜਪਾ ਨੂੰ ਨਕਾਰਿਆਂ-ਧਰਮਸੋਤ

ਨਾਭਾ, 25 ਮਈ (ਅਮਨਦੀਪ ਸਿੰਘ ਲਵਲੀ)-ਕਾਂਗਰਸ ਪਾਰਟੀ ਵਿਚ ਰਹਿ ਕੇ ਪਾਰਟੀ ਦੀ ਵਿਰੋਧਤਾ ਕਰਨ ਵਾਲਿਆਂ ਨੂੰ ਸ੍ਰੀਮਤੀ ਪ੍ਰਨੀਤ ਕੌਰ ਦੀ ਜਿੱਤ ਉਪਰੰਤ ਮੂੰਹ ਦੀ ਖਾਣੀ ਪਈ ਹੈ ਵਿਰੋਧੀ ਤਾਕਤਾਂ ਨਾਲ ਰਲ ਆਪਣੀ ਪਾਰਟੀ ਿਖ਼ਲਾਫ਼ ਚੱਲਣ ਵਾਲੇ ਕਦੇ ਕਾਮਯਾਬ ਨਹੀਂ ਹੋ ਸਕਦੇ | ...

ਪੂਰੀ ਖ਼ਬਰ »

ਕ੍ਰਾਂਤੀਕਾਰੀ ਯੂਨੀਅਨ ਨੇ ਪੰਜਾਬ ਪੁਲਿਸ ਦੇ ਪੁਤਲੇ ਫੂਕੇ

ਸਨੌਰ, 25 ਮਈ (ਸੋਖਲ)-ਭਾਰਤੀ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਵਲੋਂ ਪੂਰੇ ਪੰਜਾਬ 'ਚ ਪੰਜਾਬ ਪੁਲਿਸ ਦੇ ਪੁਤਲੇ ਫੁਕੇ ਗਏ ਅਤੇ ਪੰਜਾਬ ਪੁਲਿਸ ਦੀ ਕਾਰਗੁਜ਼ਾਰੀ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ¢ ਇਸੇ ਤਹਿਤ ਬਲਾਕ ਭੁਨਰਹੇੜੀ ਦੇ ਪ੍ਰਧਾਨ ਦੇਵਿੰਦਰ ...

ਪੂਰੀ ਖ਼ਬਰ »

ਛੋਟੀ ਉਮਰੇ ਉੱਚੀਆਂ ਉਡਾਰੀਆਂ ਮਾਰਨ ਵਾਲੀ ਹੈਂਡਬਾਲ ਖਿਡਾਰਨ ਨਵਨੀਤ ਕੌਰ

ਦੇਵੀਗੜ੍ਹ, 25 ਮਈ(ਮੌਜੀ)- ਅੱਜ ਜਦੋਂ ਲੜਕੀਆਂ ਨੇ ਦੁਨੀਆਂ ਦੇ ਹਰੇਕ ਖੇਤਰ ਵਿੱਚ ਵੱਡੀਆਂ ਮੱਲਾਂ ਮਾਰ ਕੇ ਆਪਣੇ ਆਪ ਨੂੰ ਸਿੱਧ ਕੀਤਾ ਹੈ | ਅਜਿਹੀ ਹੀ ਇਕ ਹੈਂਡਬਾਲ ਖਿਡਾਰਨ ਨਵਨੀਤ ਕੌਰ ਹੈ | ਜਿਸ ਦਾ ਜਨਮ 10 ਸਤੰਬਰ 2003 ਨੂੰ ਮਾਤਾ ਸੁਖਵਿੰਦਰ ਕੌਰ ਦੀ ਕੁੱਖੋਂ ਪਿਤਾ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਿਖੇ ਪੂਟਾ ਦੀ ਯੂਨੀਵਰਸਿਟੀ ਪ੍ਰਸ਼ਾਸਨ ਨਾਲ ਬੈਠਕ

ਪਟਿਆਲਾ, 25 ਮਈ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਟੀਚਰਜ਼ ਐਸੋਸੀਏਸ਼ਨ (ਪੂਟਾ) ਦੇ ਪ੍ਰਧਾਨ ਡਾ. ਭੁਪਿੰਦਰ ਸਿੰਘ ਵਿਰਕ, ਉਪ ਪ੍ਰਧਾਨ ਇੰਜ. ਹਰਵਿੰਦਰ ਸਿੰਘ ਧਾਲੀਵਾਲ, ਸਕੱਤਰ ਡਾ. ਜਸਦੀਪ ਸਿੰਘ ਤੂਰ ਅਤੇ ਸੰਯੁਕਤ ਸਕੱਤਰ ਅਤੇ ਖ਼ਜ਼ਾਨਚੀ ਡਾ. ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਕਰਵਾਉਣ ਲਈ ਫੂਲਕਾ ਜਲਦੀ ਨਵੇਂ ਗ੍ਰਹਿ ਮੰਤਰੀ ਨੂੰ ਮਿਲਣਗੇ

ਰਾਜਪੁਰਾ, 25 ਮਈ (ਜੀ. ਪੀ. ਸਿੰਘ)-ਆਮ ਆਦਮੀ ਪਾਰਟੀ ਵਲੋਂ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਰਹੇ ਵਿਧਾਇਕ ਐਚ.ਐਸ. ਫੂਲਕਾ ਨੇ ਅੱਜ ਇੱਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਨੂੰ 8 ਸਾਲ ਦੇ ਕਰੀਬ ਹੋ ਗਏ ਹਨ ਤੇ ਉਹ ਜਲਦੀ ਹੀ ਕੇਂਦਰ ਸਰਕਾਰ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਿਖੇ ਜਸਪਾਲ ਸਿੰਘ ਲਾਡੀ ਨੂੰ ਇਨਸਾਫ ਦਿਵਾਉਣ ਲਈ ਵਿਰੋਧ ਪ੍ਰਦਰਸ਼ਨ

ਪਟਿਆਲਾ, 25 ਮਈ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਵਿਖੇ ਵਿਦਿਆਰਥੀ ਜਥੇਬੰਦੀਆਂ ਪੀ.ਐਸ.ਯੂ, ਏ.ਆਈ.ਐਸ.ਐਫ, ਐਸ.ਐਫ.ਆਈ, ਡੀ.ਐਸ.ਓ, ਪੀ.ਆਰ.ਐਸ.ਯੂ, ਪੀ.ਐਸ.ਯੂ. (ਲਲਕਾਰ) ਦੀ ਅਗਵਾਈ ਵਿਚ ਵਿਦਿਆਰਥੀਆਂ ਵਲੋਂ ਫਰੀਦਕੋਟ ਦੇ 23 ਸਾਲਾ ਜਸਪਾਲ ਸਿੰਘ ਦੀ ਮੌਤ 'ਤੇ ...

ਪੂਰੀ ਖ਼ਬਰ »

ਯੁਵਕ ਸੇਵਾਵਾਂ ਵਿਭਾਗ ਵਲੋਂ 7 ਦਿਨਾ ਕੌਮੀ ਸੇਵਾ ਯੋਜਨਾ ਕੈਂਪ ਆਰੰਭ

ਪਟਿਆਲਾ, 25 ਮਈ (ਗੁਰਪ੍ਰੀਤ ਸਿੰਘ ਚੱਠਾ, ਧਰਮਿੰਦਰ ਸਿੰਘ ਸਿੱਧੂ)-ਪੰਜਾਬ ਸਰਕਾਰ ਦੇ ਯੁਵਕ ਸੇਵਾਵਾਂ ਵਿਭਾਗ ਵਲੋਂ ਪਟਿਆਲਾ ਵਿਖੇ ਯੁਵਕ ਤੇ ਯੁਵਤੀਆਂ 'ਚ ਦੇਸ਼-ਪ੍ਰੇਮ, ਕੌਮੀ ਏਕਤਾ ਅਤੇ ਆਪਸੀ ਭਾਈਚਾਰੇ ਦੀ ਭਾਵਨਾ ਪੈਦਾ ਕਰਨ ਲਈ ਵਿਸ਼ੇਸ਼ ਜ਼ਿਲ੍ਹਾ ਪੱਧਰੀ 7 ਦਿਨਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX