ਤਾਜਾ ਖ਼ਬਰਾਂ


ਨਿਊਜ਼ੀਲੈਂਡ-ਦੱਖਣੀ ਅਫਰੀਕਾ ਮੈਚ : ਨਿਊਜ਼ੀਲੈਂਡ ਨੇ ਦੱਖਣੀ ਅਫ਼ਰੀਕਾ ਨੂੰ 4 ਵਿਕਟਾਂ ਨਾਲ ਹਰਾਇਆ
. . .  about 1 hour ago
ਟਰੇਨਿੰਗ ਕਰ ਰਹੇ ਪੁਲਿਸ ਮੁਲਾਜ਼ਮ ਦੇ ਪੱਟ 'ਚ ਲੱਗੀ ਗੋਲੀ
. . .  1 day ago
ਫਿਲੌਰ ,19 ਜੂਨ - ਫਿਲੌਰ ਮਹਾਰਾਜਾ ਰਣਜੀਤ ਸਿੰਘ ਪੁਲਿਸ ਅਕੈਡਮੀ ਚ ਟਰੇਨਿੰਗ ਕਰ ਰਹੇ ਪੁਲਿਸ ਮੁਲਾਜ਼ਮ ਸੰਜੀਵ ਕੁਮਾਰ ਪਿੰਡ ਢੋਲਵਾਹਾ ਰੋਡ ਨੇੜੇ ਆਈ ਟੀ ਆਈ ਹਰਿਆਣਾ ਦੇ ਟਰੇਨਿੰਗ ...
ਮੋਟਰ ਸਾਈਕਲ ਸਵਾਰਾਂ ਕੋਲੋਂ 280 ਗ੍ਰਾਮ ਹੈਰੋਇਨ ਬਰਾਮਦ
. . .  1 day ago
ਹਰੀਕੇ ਪੱਤਣ , 19 ਜੂਨ {ਸੰਜੀਵ ਕੁੰਦਰਾ} -ਨਾਰਕੋਟੈਕ ਸੈੱਲ ਤਰਨਤਾਰਨ ਦੀ ਟੀਮ ਨੇ ਪਿੰਡ ਬੂਰ ਨਜ਼ਦੀਕ 3 ਮੋਟਰ ਸਾਈਕਲ ਸਵਾਰਾਂ ਕੋਲੋਂ 280 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ ...
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : ਦੱਖਣੀ ਅਫ਼ਰੀਕਾ ਨੇ ਨਿਊਜ਼ੀਲੈਂਡ ਨੂੰ 242 ਦੌੜਾਂ ਦਾ ਦਿੱਤਾ ਟੀਚਾ
. . .  1 day ago
ਮੰਜੇ ਦਾ ਸੇਰੁ ਮਾਰ ਕੇ ਪੁੱਤਰ ਨੇ ਆਪਣੇ ਪਿਤਾ ਨੂੰ ਮਾਰ ਮੁਕਾਇਆ
. . .  1 day ago
ਕੋਟਕਪੂਰਾ, 19 ਜੂਨ (ਮੋਹਰ ਸਿੰਘ ਗਿੱਲ)- ਸਿਰ 'ਚ ਮੰਜੇ ਦੇ ਸੇਰੁ ਮਾਰ ਕੇ ਇਕ ਪੁੱਤਰ ਵੱਲੋਂ ਆਪਣੇ ਹੀ ਪਿਤਾ ਨੂੰ ਮਾਰ ਮੁਕਾਉਣ ਦਾ ਮਾਮਲਾ ਸਾਹਮਣੇ ਆਇਆ ਹਾ ਜਿਸ 'ਤੇ ਦਿਹਾਤੀ ਪੁਲਿਸ ਸਟੇਸ਼ਨ ਕੋਟਕਪੂਰਾ ਦੀ ਪੁਲਿਸ ਨੇ ਮੁਕੱਦਮਾ ਦਰਜ ਕਰ ਕੇ ਪੜਤਾਲ ਆਰੰਭ ....
ਬਿਹਾਰ 'ਚ ਚਮਕੀ ਬੁਖ਼ਾਰ ਦਾ ਕਹਿਰ, ਹੁਣ ਤੱਕ 128 ਬੱਚਿਆਂ ਨੇ ਤੋੜਿਆ ਦਮ
. . .  1 day ago
ਪਟਨਾ, 18 ਜੂਨ- ਬਿਹਾਰ 'ਚ ਚਮਕੀ ਬੁਖ਼ਾਰ ਕਾਰਨ ਹਰ ਘੰਟੇ ਬੱਚਿਆ ਦੀ ਮੌਤ ਦਾ ਸਿਲਸਿਲਾ ਜਾਰੀ ਹੈ। ਸਰਕਾਰੀ ਅੰਕੜਿਆਂ ਦੇ ਅਨੁਸਾਰ, ਮਰਨ ਵਾਲੇ ਬੱਚਿਆਂ ਦੀ ਗਿਣਤੀ 128 ਤੱਕ ਪਹੁੰਚ ਗਈ...
ਸਿੱਖ ਡਰਾਈਵਰ ਕੁੱਟਮਾਰ ਮਾਮਲੇ 'ਚ ਦਿੱਲੀ ਹਾਈਕੋਰਟ ਨੇ ਪੁਲਿਸ ਅਤੇ ਗ੍ਰਹਿ ਮੰਤਰਾਲੇ ਨੂੰ ਨੋਟਿਸ ਕੀਤਾ ਜਾਰੀ
. . .  1 day ago
ਨਵੀਂ ਦਿੱਲੀ, 19 ਜੂਨ- ਦਿੱਲੀ ਹਾਈਕੋਰਟ ਨੇ ਪੁਲਿਸ ਅਤੇ ਗ੍ਰਹਿ ਮੰਤਰਾਲੇ ਨੂੰ ਨੋਟਿਸ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਦਿੱਲੀ ਦੇ ਮੁਖਰਜੀ ਨਗਰ 'ਚ 17 ਜੂਨ ਨੂੰ ਸਿੱਖ ਡਰਾਈਵਰ ਸਰਬਜੀਤ ਸਿੰਘ ਅਤੇ ਨਾਬਾਲਗ ਬੇਟੇ 'ਤੇ ਪੁਲਿਸ ਦੇ ਤਸ਼ੱਦਦ ਦੀ ਘਟਨਾ 'ਤੇ ਇਕ ਹਫ਼ਤੇ ...
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : 36 ਓਵਰਾਂ ਤੋ ਬਾਅਦ ਦੱਖਣੀ ਅਫ਼ਰੀਕਾ 149/4
. . .  1 day ago
ਅਨੰਤਨਾਗ 'ਚ ਸ਼ਹੀਦ ਹੋਏ ਅਨਿਲ ਜਸਵਾਲ ਦਾ ਸਰਕਾਰੀ ਸਨਮਾਨਾਂ ਨਾਲ ਹੋਇਆ ਅੰਤਿਮ ਸੰਸਕਾਰ
. . .  1 day ago
ਊਨਾ, 19 ਜੂਨ (ਹਰਪਾਲ ਸਿੰਘ ਕੋਟਲਾ) - ਕਸ਼ਮੀਰ ਘਾਟੀ ਦੇ ਅਨੰਤਨਾਗ 'ਚ ਬੀਤੇ ਸੋਮਵਾਰ-ਮੰਗਲਵਾਰ ਦੀ ਰਾਤ ਨੂੰ ਇੱਕ ਮੁੱਠਭੇੜ 'ਚ ਸ਼ਹੀਦ ਹੋਏ ਊਨਾ ਦੇ ਸਪੂਤ ਅਨਿਲ ਜਸਵਾਲ ਦੀ ਮ੍ਰਿਤਕ ਦੇਹ ਦਾ ਬੁੱਧਵਾਰ ਨੂੰ ਸਰਕਾਰੀ ਸਨਮਾਨ ਨਾਲ ਅੰਤਿਮ ਸੰਸਕਾਰ ਕੀਤਾ ....
ਨਿਊਜ਼ੀਲੈਂਡ-ਦੱਖਣੀ ਅਫਰੀਕਾ ਮੈਚ : 30 ਓਵਰਾਂ ਤੋ ਦੱਖਣੀ ਅਫਰੀਕਾ 124/3
. . .  1 day ago
ਕਿਸਾਨ ਕੋਲੋਂ ਟਰਾਂਸਫ਼ਾਰਮਰ ਬਦਲਣ ਦੇ ਇਵਜ਼ 'ਚ ਰਿਸ਼ਵਤ ਲੈਂਦਾ ਜੇ.ਈ ਕਾਬੂ
. . .  1 day ago
ਮਲੋਟ, 19 ਜੂਨ (ਗੁਰਮੀਤ ਸਿੰਘ ਮੱਕੜ)- ਵਿਜੀਲੈਂਸ ਬਿਊਰੋ ਦੀ ਟੀਮ ਵੱਲੋਂ ਸੜੇ ਟਰਾਂਸਫ਼ਾਰਮਰ ਨੂੰ ਬਦਲਣ ਦੇ ਇਵਜ਼ ਵਿਚ ਪਿੰਡ ਕਬਰਵਾਲਾ ਦੇ ਕਿਸਾਨ ਰਣਜੀਤ ਸਿੰਘ ਕੋਲੋਂ 5 ਹਜ਼ਾਰ ਰਿਸ਼ਵਤ ਲੈਦੇ ਬਿਜਲੀ ਬੋਰਡ ਦੇ ਜੇ.ਈ ਜੱਸਾ ਸਿੰਘ ਨੂੰ ਰੰਗੇ ਹੱਥੀ ਕਾਬੂ ਕੀਤਾ
ਡੀ.ਡੀ. ਇੰਡੀਆ ਨੂੰ ਬੰਗਲਾਦੇਸ਼ ਟੀ.ਵੀ. ਸੈੱਟ 'ਤੇ ਦਿਖਾਇਆ ਜਾਵੇਗਾ - ਪ੍ਰਕਾਸ਼ ਜਾਵੜੇਕਰ
. . .  1 day ago
ਨਵੀਂ ਦਿੱਲੀ, 19 ਜੂਨ- ਕੇਂਦਰੀ ਮੰਤਰੀ ਪ੍ਰਕਾਸ਼ ਜਾਵੜੇਕਰ ਦਾ ਕਹਿਣਾ ਹੈ ਕਿ ਅੱਜ ਭਾਰਤ ਨੇ ਬੰਗਲਾਦੇਸ਼ ਦੇ ਨਾਲ ਇਕ ਸਮਝੌਤਾ ਕੀਤਾ ਹੈ ਜਿਸ ਦੇ ਤਹਿਤ ਡੀ.ਡੀ. ਇੰਡੀਆ ਨੂੰ ਬੰਗਲਾਦੇਸ਼ ਟੀ.ਵੀ. ਸੈੱਟ 'ਤੇ ਦਿਖਾਇਆ ਜਾਵੇਗਾ। ਇਸ ਦੇ ਬਦਲੇ 'ਚ ਬੰਗਲਾਦੇਸ਼ ....
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : 59 ਦੌੜਾਂ 'ਤੇ ਦੱਖਣੀ ਅਫ਼ਰੀਕਾ ਦਾ ਦੂਜਾ ਖਿਡਾਰੀ ਆਊਟ
. . .  1 day ago
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ :13 ਓਵਰਾਂ 'ਚ ਦੱਖਣੀ ਅਫ਼ਰੀਕਾ ਦੀਆਂ 50 ਦੌੜਾਂ ਪੂਰੀਆਂ
. . .  1 day ago
ਅੰਤਰਰਾਸ਼ਟਰੀ ਯੋਗਾ ਦਿਵਸ ਵਾਲੇ ਦਿਨ ਅਕਾਲੀ ਦਲ (ਅ) ਹਰ ਜ਼ਿਲ੍ਹੇ 'ਚ ਮਨਾਏਗੀ ਗਤਕਾ ਦਿਹਾੜਾ
. . .  1 day ago
ਫ਼ਤਹਿਗੜ੍ਹ ਸਾਹਿਬ, 19 ਜੂਨ (ਅਰੁਣ ਆਹੂਜਾ)- ਬੀਤੇ 5 ਸਾਲਾ ਤੋਂ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਜ਼ਿਲ੍ਹਾ ਪੱਧਰ 'ਤੇ 21 ਜੂਨ ਦੇ ਦਿਹਾੜੇ ਨੂੰ ਬਤੌਰ 'ਗਤਕਾ ਦਿਹਾੜਾ' ਮਨਾਉਂਦੀ ਆ ਰਹੀ ਹੈ । ਉਸ ਰਵਾਇਤ ਨੂੰ ਜਾਰੀ ਰੱਖਦੇ ਹੋਏ ਇਸ 21 ਜੂਨ ਨੂੰ ਵੀ ਪਾਰਟੀ ਵੱਲੋਂ....
ਭਾਰਤ ਨੂੰ ਲੱਗਾ ਵੱਡਾ ਝਟਕਾ, ਸਿਖਰ ਧਵਨ ਵਿਸ਼ਵ ਕੱਪ ਤੋਂ ਬਾਹਰ
. . .  1 day ago
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : 10 ਓਵਰਾਂ ਤੋ ਦੱਖਣੀ ਅਫ਼ਰੀਕਾ 40/1
. . .  1 day ago
ਪਿੰਡ ਤੇੜਾ ਖ਼ੁਰਦ ਦੇ ਇੱਕ ਪਰਿਵਾਰ ਦੇ 4 ਮੈਂਬਰ ਭੇਦ ਭਰੇ ਹਾਲਤਾਂ 'ਚ ਲਾਪਤਾ
. . .  1 day ago
ਐੱਚ.ਬੀ. ਸਿੰਘ ਗੰਨ ਹਾਊਸ ਦੀ ਕੰਧ ਪਾੜ ਕੇ ਅਸਲਾ ਚੋਰੀ ਕਰਨ ਵਾਲੇ 4 ਦੋਸ਼ੀਆਂ 'ਚੋਂ 1 ਗ੍ਰਿਫ਼ਤਾਰ
. . .  1 day ago
ਮੁਜ਼ੱਫਰਪੁਰ 'ਚ ਚਮਕੀ ਬੁਖ਼ਾਰ ਕਾਰਨ ਮਰੇ ਬੱਚਿਆਂ ਦੀ ਗਿਣਤੀ ਦੱਸਣ ਤੋਂ ਸੁਸ਼ੀਲ ਮੋਦੀ ਨੇ ਕੀਤਾ ਇਨਕਾਰ
. . .  1 day ago
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : 9 ਦੌੜਾਂ 'ਤੇ ਦੱਖਣੀ ਅਫ਼ਰੀਕਾ ਦਾ ਪਹਿਲਾ ਖਿਡਾਰੀ ਆਊਟ
. . .  1 day ago
ਨਸ਼ੇ ਦੀ ਹਾਲਤ 'ਚ ਛੱਪੜ ਵਿਚ ਡਿੱਗਿਆ ਵਿਅਕਤੀ, ਡੁੱਬਣ ਕਾਰਨ ਹੋਈ ਮੌਤ
. . .  1 day ago
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : ਨਿਊਜ਼ੀਲੈਂਡ ਵਲੋਂ ਟਾਸ ਜਿੱਤ ਕੇ ਗੇਂਦਬਾਜ਼ੀ ਦਾ ਫ਼ੈਸਲਾ
. . .  1 day ago
ਸਰਕਾਰੀ ਸਕੂਲ 'ਚ ਕਲਾਸ ਦੌਰਾਨ ਵਿਦਿਆਰਥਣਾਂ 'ਤੇ ਛੱਤ ਦਾ ਡਿੱਗਿਆ ਪਲੱਸਤਰ
. . .  1 day ago
'ਇੱਕ ਰਾਸ਼ਟਰ ਇੱਕ ਚੋਣ' ਦੇ ਮੁੱਦੇ 'ਤੇ ਪ੍ਰਧਾਨ ਮੰਤਰੀ ਮੋਦੀ ਦੀ ਪ੍ਰਧਾਨਗੀ ਹੇਠ ਸ਼ੁਰੂ ਹੋਈ ਬੈਠਕ
. . .  1 day ago
11 ਮਹੀਨਿਆਂ ਤੋਂ ਕੁਵੈਤ 'ਚ ਬੰਦੀ ਪਤਨੀ ਦੀ ਉਡੀਕ 'ਚ ਪਤੀ ਦੀ ਹੋਈ ਮੌਤ
. . .  1 day ago
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : ਮੈਦਾਨ ਗਿੱਲਾ ਹੋਣ ਕਾਰਨ ਟਾਸ 'ਚ ਦੇਰੀ
. . .  1 day ago
ਕੈਪਟਨ ਅਮਰਿੰਦਰ ਸਿੰਘ ਨੇ ਰਾਹੁਲ ਗਾਂਧੀ ਨੂੰ ਜਨਮਦਿਨ ਦੀ ਦਿੱਤੀ ਵਧਾਈ
. . .  1 day ago
ਚੋਣਾਂ ਦੌਰਾਨ ਸੰਨੀ ਦਿਓਲ ਨੇ ਚੋਣ ਕਮਿਸ਼ਨ ਦੀਆਂ ਸ਼ਰਤਾਂ ਦੀ ਕੀਤੀ ਉਲੰਘਣਾ
. . .  1 day ago
ਛੱਤੀਸਗੜ੍ਹ ਦੇ ਬੀਜਾਪੁਰ 'ਚ ਸਮਾਜਵਾਦੀ ਪਾਰਟੀ ਦੇ ਨੇਤਾ ਦੀ ਮਿਲੀ ਲਾਸ਼
. . .  1 day ago
ਚਿਤੌੜਗੜ੍ਹ 'ਚ ਭਾਰੀ ਮੀਂਹ ਕਾਰਨ ਨਾਲੇ 'ਚ ਫਸੀ ਬੱਸ, ਸਵਾਰ ਸਨ 35 ਯਾਤਰੀ
. . .  1 day ago
ਸ੍ਰੀ ਮੁਕਤਸਰ ਸਾਹਿਬ: 14 ਦਿਨ ਦੀ ਨਿਆਇਕ ਹਿਰਾਸਤ 'ਚ ਭੇਜੇ ਗਏ ਰਾਕੇਸ਼ ਚੌਧਰੀ ਸਮੇਤ 6 ਦੋਸ਼ੀ
. . .  1 day ago
ਏ.ਆਈ.ਸੀ.ਸੀ ਨੇ ਕਰਨਾਟਕ ਪ੍ਰਦੇਸ਼ ਕਾਂਗਰਸ ਕਮੇਟੀ ਨੂੰ ਭੰਗ ਕਰਨ ਦਾ ਕੀਤਾ ਫ਼ੈਸਲਾ
. . .  1 day ago
ਦਿੱਲੀ: ਫਲਾਈਓਵਰ ਦੇ ਹੇਠਾਂ ਪਏ ਸਕਰੈਪ ਦੇ ਢੇਰ ਨੂੰ ਲੱਗੀ ਭਿਆਨਕ ਅੱਗ
. . .  1 day ago
ਛੱਪੜ 'ਚ ਡੁੱਬਣ ਕਾਰਨ ਦੋ ਸਾਲਾ ਬੱਚੇ ਦੀ ਮੌਤ
. . .  1 day ago
ਪ੍ਰਧਾਨ ਮੰਤਰੀ ਮੋਦੀ ਵੱਲੋਂ ਬੁਲਾਈ ਗਈ ਬੈਠਕ 'ਚ ਸ਼ਾਮਲ ਹੋਣਗੇ ਸੀਤਾ ਰਾਮ ਯੇਚੁਰੀ
. . .  1 day ago
ਘਰੇਲੂ ਝਗੜੇ ਦੇ ਚੱਲਦਿਆਂ ਪਤੀ ਵੱਲੋਂ ਪਤਨੀ ਦਾ ਕਤਲ
. . .  1 day ago
ਹਿਜ਼ਬੁਲ ਮੁਜਾਹਿਦੀਨ ਨਾਲ ਸੰਬੰਧਿਤ 5 ਅੱਤਵਾਦੀ ਗ੍ਰਿਫ਼ਤਾਰ
. . .  1 day ago
ਸਾਬਕਾ ਮਿਸ ਇੰਡੀਆ ਉਸ਼ੋਸ਼ੀ ਸੇਨਗੁਪਤਾ ਨਾਲ ਬਦਸਲੂਕੀ ਦੇ ਮਾਮਲੇ 'ਚ 7 ਲੋਕ ਗ੍ਰਿਫ਼ਤਾਰ
. . .  1 day ago
ਜ਼ਾਕਿਰ ਨਾਇਕ ਨੂੰ ਅਦਾਲਤ 'ਚ ਪੇਸ਼ ਹੋਣ ਦੇ ਹੁਕਮ
. . .  1 day ago
ਜਨਮਦਿਨ ਮੌਕੇ ਪ੍ਰਿਅੰਕਾ ਗਾਂਧੀ ਅਤੇ ਮਨਮੋਹਨ ਸਿੰਘ ਨੇ ਰਾਹੁਲ ਗਾਂਧੀ ਨੂੰ ਦਿੱਤੀ ਵਧਾਈ
. . .  1 day ago
ਟੈਂਪੂ ਚਾਲਕ 'ਤੇ ਪੁਲਿਸ ਤਸ਼ੱਦਦ ਦੀ ਜਾਂਚ ਸੀ.ਬੀ.ਆਈ. ਕੋਲ ਕਰਾਉਣ ਲਈ ਹਾਈਕੋਰਟ 'ਚ ਪਟੀਸ਼ਨ ਦਾਇਰ
. . .  1 day ago
ਬਿਹਾਰ 'ਚ ਚਮਕੀ ਬੁਖ਼ਾਰ ਕਾਰਨ ਹੋਈਆਂ ਮੌਤਾਂ ਦਾ ਮਾਮਲਾ ਸੁਪਰੀਮ ਕੋਰਟ 'ਚ ਪਹੁੰਚਿਆ
. . .  1 day ago
ਪ੍ਰਧਾਨ ਮੰਤਰੀ ਮੋਦੀ ਵਲੋਂ ਬੁਲਾਈ ਗਈ ਬੈਠਕ 'ਚ ਹਿੱਸਾ ਨਹੀਂ ਲੈਣਗੇ ਸ਼ਰਦ ਪਵਾਰ
. . .  1 day ago
ਓਮ ਬਿੜਲਾ ਬਣੇ ਲੋਕ ਸਭਾ ਦੇ ਸਪੀਕਰ, ਕਾਂਗਰਸ ਨੇ ਵੀ ਦਿੱਤਾ ਸਮਰਥਨ
. . .  1 day ago
ਕਾਂਗਰਸ ਨੇ ਲੋਕ ਸਭਾ ਸਪੀਕਰ ਲਈ ਓਮ ਬਿੜਲਾ ਦੇ ਨਾਂ ਦਾ ਕੀਤਾ ਸਮਰਥਨ
. . .  1 day ago
ਲੋਕ ਸਭਾ 'ਚ ਸਪੀਕਰ ਦੇ ਅਹੁਦੇ ਲਈ ਪ੍ਰਧਾਨ ਮੰਤਰੀ ਨੇ ਰੱਖਿਆ ਓਮ ਬਿੜਲਾ ਦੇ ਨਾਂ ਦਾ ਪ੍ਰਸਤਾਵ
. . .  1 day ago
ਲੋਕ ਸਭਾ ਸਪੀਕਰ ਦੀ ਚੋਣ ਪ੍ਰਕਿਰਿਆ ਸ਼ੁਰੂ
. . .  1 day ago
ਟਰੇਨ 'ਚੋਂ ਡਿੱਗਣ ਕਾਰਨ ਔਰਤ ਦੀ ਮੌਤ
. . .  1 day ago
ਮਾਲੀ 'ਚ ਹੋਏ ਅੱਤਵਾਦੀ ਹਮਲੇ 'ਚ 38 ਲੋਕਾਂ ਦੀ ਮੌਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 12 ਜੇਠ ਸੰਮਤ 551
ਿਵਚਾਰ ਪ੍ਰਵਾਹ: ਸਮਰੱਥਾ ਕਥਨਾਂ ਨਾਲ ਨਹੀਂ ਕਰਮਾਂ ਨਾਲ ਸਿੱਧ ਹੁੰਦੀ ਹੈ। -ਵਿਵੇਕਾਨੰਦ

ਫਰੀਦਕੋਟ / ਮੁਕਤਸਰ

ਖੇਤ ਮਜ਼ਦੂਰਾਂ ਦੇ ਵਿਰੋਧ ਮਗਰੋਂ ਸ਼ਾਮਲਾਟ ਜ਼ਮੀਨ ਦੀ ਬੋਲੀ ਰੱਦ

ਫ਼ਰੀਦਕੋਟ, 25 ਮਈ (ਸਰਬਜੀਤ ਸਿੰਘ)-ਪੰਜਾਬ ਰਾਜ ਪੰਚਾਇਤ ਵਿਭਾਗ ਵਲੋਂ ਪਿੰਡ ਨੰਗਲ ਦੀ ਕਰੀਬ ਦੋ ਕਿੱਲੇ ਸ਼ਾਮਲਾਟ ਜ਼ਮੀਨ ਦੀ ਬੋਲੀ ਨੂੰ ਖੇਤ ਮਜ਼ਦੂਰਾਂ ਦੇ ਵਿਰੋਧ ਤੋਂ ਬਾਅਦ ਰੱਦ ਕਰ ਦਿੱਤਾ | ਖੇਤ ਮਜ਼ਦੂਰਾਂ ਨੇ ਮੰਗ ਕੀਤੀ ਕਿ ਇਸ ਸ਼ਾਮਲਾਟ ਜ਼ਮੀਨ ਵਿਚ ਵਾਅਦੇ ਮੁਤਾਬਿਕ ਲੋੜਵੰਦਾਂ ਅਤੇ ਬੇ-ਘਰਿਆਂ ਨੂੰ ਪੰਜ-ਪੰਜ ਮਰਲੇ ਦੇ ਪਲਾਟ ਅਲਾਟ ਕਰ ਕੇ ਕੀਤੇ ਜਾਣ ਅਤੇ ਉਸ ਦਾ ਕਬਜ਼ਾ ਦਿੱਤਾ ਜਾਵੇ | ਇਸ ਵਿਵਾਦ ਤੋਂ ਬਾਅਦ ਪ੍ਰਸ਼ਾਸਨ ਨੇ ਬੋਲੀ ਦੀ ਪ੍ਰਕਿਰਿਆ ਨੂੰ ਰੱਦ ਕਰ ਦਿੱਤਾ | ਖੇਤ ਮਜ਼ਦੂਰ ਆਗੂ ਅਮਰੀਕ ਸਿੰਘ ਭਾਣਾ ਅਤੇ ਗੁਰਪਾਲ ਸਿੰਘ ਨੰਗਲ ਨੇ ਕਿਹਾ ਕਿ ਪਿੰਡ ਨੰਗਲ ਵਿਚ 33 ਮਜ਼ਦੂਰ ਤੇ ਲੋੜਵੰਦ 5-5 ਮਰਲੇ ਦੇ ਪਲਾਟ ਲੈਣ ਦੇ ਹੱਕਦਾਰ ਹਨ ਅਤੇ ਇਸ ਬਾਰੇ ਬਕਾਇਦਾ ਤੌਰ 'ਤੇ ਲਿਸਟ ਬਣਾ ਕੇ ਪੰਚਾਇਤ ਨੂੰ ਸੌਾਪੀ ਗਈ ਹੈ | ਪਰੰਤੂ ਇਸ ਦੇ ਬਾਵਜੂਦ ਲੋੜਵੰਦਾਂ ਨੂੰ ਪਲਾਟ ਨਹੀਂ ਦਿੱਤੇ ਅਤੇ ਪੰਚਾਇਤ ਵਿਭਾਗ ਨੇ ਚੁੱਪ ਚੁਪੀਤੇ ਇਸ ਜ਼ਮੀਨ ਦੀ ਬੋਲੀ ਕਰਨ ਦੀ ਕੋਸ਼ਿਸ਼ ਕੀਤੀ | ਮਜ਼ਦੂਰ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਵਾਅਦਾ ਕੀਤਾ ਸੀ ਕਿ ਬੇਘਰੇ ਤੇ ਲੋੜਵੰਦਾਂ ਨੂੰ ਪੰਜ-ਪੰਜ ਮਰਲੇ ਦੇ ਪਲਾਟ ਦਿੱਤੇ ਜਾਣਗੇ, ਪਰੰਤੂ ਸਰਕਾਰ ਦਾ ਇਹ ਵਾਅਦਾ ਅਜੇ ਤੱਕ ਵਫ਼ਾ ਨਹੀਂ ਹੋਇਆ | ਮਜ਼ਦੂਰਾਂ ਨੇ ਕਿਹਾ ਕਿ ਸ਼ਾਮਲਾਟ ਜ਼ਮੀਨ ਦੀ ਬੋਲੀ ਨਹੀਂ ਹੋਣ ਦਿੱਤੀ ਜਾਵੇਗੀ, ਕਿਉਂਕਿ ਇਸ ਜ਼ਮੀਨ 'ਚ ਮਜ਼ਦੂਰਾਂ ਦੇ ਘਰ ਬਣਨੇ ਹਨ | ਪੰਚਾਇਤ ਸਕੱਤਰ ਰਮੇਸ਼ ਕੁਮਾਰ ਨੇ ਕਿਹਾ ਕਿ ਖੇਤ ਮਜ਼ਦੂਰ ਯੂਨੀਅਨ ਦੇ ਵਿਰੋਧ ਕਾਰਨ ਸ਼ਾਮਲਾਟ ਜ਼ਮੀਨ ਦੀ ਬੋਲੀ ਰੱਦ ਕਰ ਦਿੱਤੀ ਹੈ | ਉਨ੍ਹਾਂ ਕਿਹਾ ਕਿ ਬੋਲੀ ਰਾਹੀਂ ਇਹ ਜ਼ਮੀਨ ਤਰਸੇਮ ਸਿੰਘ ਨਾਮ ਦੇ ਵਿਅਕਤੀ ਨੂੰ ਦਿੱਤੀ ਗਈ ਸੀ, ਪਰੰਤੂ ਬਾਅਦ ਵਿਚ ਬੋਲੀ ਰੱਦ ਕਰ ਦਿੱਤੀ ਗਈ |

ਗੁਰੂਕੁਲ ਇੰਸਟੀਚੀਊਟ 'ਚ ਵਿੱਦਿਅਕ ਖੇਤਰ ਵਿਚ ਮੱਲਾਂ ਮਾਰਨ ਵਾਲੇ ਵਿਦਿਆਰਥੀ ਸਨਮਾਨਿਤ

ਕੋਟਕਪੂਰਾ, 25 ਮਈ (ਮੋਹਰ ਸਿੰਘ ਗਿੱਲ)-ਗੁਰੂੁਕੁਲ ਗਰੁੱਪ ਆਫ਼ ਇੰਸਟੀਚੀਊਟਸ ਕੋਟਕਪੂਰਾ ਵਲੋਂ ਸ਼ਹਿਰ ਦੀਆਂ ਸਮਾਜ ਸੇਵੀ ਸੰਸਥਾਵਾਂ ਦੀ ਮੌਜੂਦਗੀ 'ਚ ਵੱਖ-ਵੱਖ ਜਮਾਤਾਂ 'ਚੋਂ ਚੰਗੇ ਅੰਕ ਹਾਸਲ ਕਰਨ ਵਾਲੇ ਵਿਦਿਆਰਥੀਆਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਦੌਰਾਨ ...

ਪੂਰੀ ਖ਼ਬਰ »

ਦੰਦਾਂ, ਹੱਡੀਆਂ ਅਤੇ ਜੋੜਾਂ ਦਾ ਮੁਫ਼ਤ ਕੈਂਪ ਲਗਾਇਆ

ਕੋਟਕਪੂਰਾ, 25 ਮਈ (ਮੋਹਰ ਸਿੰਘ ਗਿੱਲ)-ਪਿੰਡ ਢੀਮਾਂ ਵਾਲੀ ਦੀ ਸਮਾਜ ਸੇਵੀ ਸੰਸਥਾ ਨਵੀਂ ਸਵੇਰ ਸੇਵਾ ਸੁਸਾਇਟੀ, ਸਮੂਹ ਗਰਾਮ ਪੰਚਾਇਤ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਸਦਕਾ ਹੱਡੀਆਂ, ਜੋੜਾਂ ਅਤੇ ਦੰਦਾਂ ਦੇ ਇਲਾਜ ਲਈ ਮੁਫ਼ਤ ਚੈੱਕਅਪ ਕੈਂਪ ਲਾਇਆ ਗਿਆ | ਇਸ ਕੈਂਪ ਵਿਚ ...

ਪੂਰੀ ਖ਼ਬਰ »

ਔਰਤ ਨੇ ਖ਼ੁਦ ਨੂੰ ਅੱਗ ਲਗਾਈ, ਹਾਲਤ ਨਾਜ਼ੁਕ

ਕੋਟਕਪੂਰਾ, 25 ਮਈ (ਮੋਹਰ ਸਿੰਘ ਗਿੱਲ)-ਸਥਾਨਕ ਸ਼ਹਿਰ 'ਚ ਇਕ ਔਰਤ ਵਲੋਂ ਆਪਣੇ ਆਪ ਨੂੰ ਅੱਗ ਲਗਾਏ ਜਾਣ ਦੀ ਸੂਚਨਾ ਹੈ | ਮਿਲੀ ਜਾਣਕਾਰੀ ਅਨੁਸਾਰ ਜਲਾਲੇਆਣਾ ਸੜਕ 'ਤੇ ਸਥਿਤ ਬੰਗਾਲੀ ਬਸਤੀ ਦੇ ਵਸਨੀਕ ਇਕ ਰਾਜੂ ਨਾਂਅ ਦੇ ਮਜ਼ਦੂਰ ਦੀ ਪਤਨੀ ਪੂਜਾ ਨੇ ਭੇਦਭਰੀ ਹਾਲਤ 'ਚ ...

ਪੂਰੀ ਖ਼ਬਰ »

-ਮਾਮਲਾ ਪੁਲਿਸ ਹਿਰਾਸਤ 'ਚ ਨੌਜਵਾਨ ਦੀ ਹੋਈ ਮੌਤ ਦਾ- ਪੀੜਤ ਪਰਿਵਾਰ ਨੂੰ ਇਨਸਾਫ ਦੁਆਉਣ ਲਈ ਕੱਢਿਆ ਵਿਸ਼ਾਲ ਕੈਂਡਲ ਮਾਰਚ

ਫ਼ਰੀਦਕੋਟ, 25 ਮਈ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ)-ਫ਼ਰੀਦਕੋਟ ਸੀ.ਆਈ.ਏ. ਸਟਾਫ਼ ਵਿਚ ਹੋਈ 22 ਸਾਲਾ ਨੌਜਵਾਨ ਜਸਪਾਲ ਸਿੰਘ ਦੀ ਹੋਈ ਹਿਰਾਸਤੀ ਮੌਤ ਕਾਂਡ ਵਿਚ ਐਕਸ਼ਨ ਕਮੇਟੀ ਵਲੋਂ ਅੱਜ ਚੌਥੇ ਦਿਨ ਵੀ ਜ਼ਿਲ੍ਹਾ ਪੁਲਿਸ ਮੁਖੀ ਦੇ ਦਫ਼ਤਰ ਅੱਗੇ ਧਰਨਾ ਜਾਰੀ ਰੱਖਿਆ ...

ਪੂਰੀ ਖ਼ਬਰ »

ਪੁਲਿਸ ਹਿਰਾਸਤ 'ਚ ਮਾਰੇ ਗਏ ਜਸਪਾਲ ਸਿੰਘ ਦੀ ਲਾਸ਼ ਖੁਰਦ-ਬੁਰਦ ਕਰਨ ਿਖ਼ਲਾਫ਼ ਧਰਨਾ

ਸਾਦਿਕ, 25 ਮਈ (ਆਰ.ਐਸ.ਧੰੁਨਾ)-ਵੱਖ-ਵੱਖ ਸਿਆਸੀ ਅਤੇ ਸਮਾਜਿਕ ਜਥੇਬੰਦੀਆਂ ਵਲੋਂ ਸਾਦਿਕ ਦੇ ਮੁੱਖ ਚੌਕ 'ਚ ਰੋਸ ਧਰਨਾ ਦਿੱਤਾ ਗਿਆ ਤੇ ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਦਾ ਪੁਤਲਾ ਫੂਕਿਆ, ਸਰਕਾਰ ਅਤੇ ਪੁਲਿਸ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ | ਇਹ ਰੋਸ ਧਰਨਾ ਬੀਤੇ ...

ਪੂਰੀ ਖ਼ਬਰ »

ਤੰਬਾਕੂਨੋਸ਼ੀ ਰਹਿਤ ਪਿੰਡ ਐਲਾਨੇ ਜਾਣਾ ਮਾਣ ਦੀ ਗੱਲ-ਡਾ. ਚਾਵਲਾ

ਫ਼ਰੀਦਕੋਟ, 25 ਮਈ (ਜਸਵੰਤ ਸਿੰਘ ਪੁਰਬਾ)-ਬਲਾਕ ਪੀ.ਐਚ. ਸੀ. ਜੰਡ ਸਾਹਿਬ ਦੇ ਨੋਡਲ ਅਫ਼ਸਰ ਤੰਬਾਕੂ ਕੰਟਰੋਲ ਸੈੱਲ ਡਾ. ਪ੍ਰਭਦੀਪ ਸਿੰਘ ਚਾਵਲਾ ਬਲਾਕ ਐਕਸਟੈਂਸ਼ਨ ਐਜੂਕੇਟਰ ਨੇ ਦੱਸਿਆ ਕਿ ਪੀ.ਐਚ. ਸੀ. ਜੰਡ ਸਾਹਿਬ ਬਲਾਕ ਅਧੀਨ ਫੀਲਡ ਸਟਾਫ਼ ਅਤੇ ਐਨ.ਜੀ.ਓ ਦੇ ਸਹਿਯੋਗ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ 'ਗਿਆਨ ਅੰਜਨੁ ਸਮਰ ਕੈਂਪ' 1 ਤੋਂ

ਕੋਟਕਪੂਰਾ, 25 ਮਈ (ਮੇਘਰਾਜ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਹਰ ਸਾਲ ਦੀ ਤਰ੍ਹਾਂ ਸਕੂਲਾਂ 'ਚ ਪੜ੍ਹਦੇ ਬੱਚਿਆਂ ਦੀਆਂ ਗਰਮੀਆਂ ਦੀਆਂ ਛੁੱਟੀਆਂ 'ਚ ਲਾਏ ਜਾਂਦੇ 'ਗਿਆਨ ਅੰਜਨੁ ਸਮਰ ਕੈਂਪ' ਦੀ ਸ਼ੁਰੂਆਤ 1 ਜੂਨ ਨੂੰ ਕੀਤੀ ਜਾ ਰਹੀ ਹੈ | ਜਥੇਬੰਦੀ ਦੇ ਸਥਾਨਕ ...

ਪੂਰੀ ਖ਼ਬਰ »

ਵਿਲੀਅਮ ਸ਼ੇਕਸਪੀਅਰ ਨੂੰ ਸਮਰਪਿਤ ਕੰਧ ਪੱਤਿ੍ਕਾ ਦਾ ਤੀਜਾ ਐਡੀਸ਼ਨ ਜਾਰੀ

ਫ਼ਰੀਦਕੋਟ, 25 ਮਈ (ਜਸਵੰਤ ਸਿੰਘ ਪੁਰਬਾ)-ਸਰਕਾਰੀ ਬਰਜਿੰਦਰਾ ਕਾਲਜ ਫ਼ਰੀਦਕੋਟ ਦੇ ਪਿ੍ੰਸੀਪਲ ਸਤਨਾਮ ਸਿੰਘ ਦੀ ਸਰਪ੍ਰਸਤੀ ਹੇਠ ਪੋਸਟ ਗਰੈਜੂਏਟ ਅੰਗਰੇਜ਼ੀ ਵਿਭਾਗ ਵਲੋਂ 'ਵਿਲੀਅਮ ਸ਼ੇਕਸਪੀਅਰ' ਨੂੰ ਸਮਰਪਿਤ ਕੰਧ ਪੱਤਿ੍ਕਾ ਦਾ ਤੀਜਾ ਐਡੀਸ਼ਨ ਰਿਲੀਜ਼ ਕੀਤਾ ਗਿਆ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਖੇਡਾਂ 'ਚ ਹਿੱਸਾ ਲੈਣ ਲਈ ਕੀਤਾ ਪ੍ਰੇਰਿਤ

ਕੋਟਕਪੂਰਾ, 25 ਮਈ (ਮੋਹਰ ਸਿੰਘ ਗਿੱਲ)-ਆਰ.ਟੀ.ਆਈ ਹਿਊਮਨ ਰਾਈਟਸ ਦੇ ਕੌਮੀ ਪ੍ਰਧਾਨ ਸੁਨੀਸ਼ ਨਾਰੰਗ ਦੀ ਅਗਵਾਈ ਹੇਠ ਸੰਸਥਾ ਦੇ ਅਹੁਦੇਦਾਰਾਂ ਨਰਾਇਣ ਗਿਰੀ, ਸਿਮਰਨ ਮਖੀਜਾ ਅਤੇ ਨਰਿੰਦਰ ਸਿੰਘ ਵਲੋਂ ਸਥਾਨਕ ਗੋਪਾਲ ਗਿਰੀ ਸਕੂਲ 'ਚ ਬੱਚਿਆਂ ਦੀਆਂ ਵੱਖ-ਵੱਖ ਖੇਡਾਂ ...

ਪੂਰੀ ਖ਼ਬਰ »

ਵਿਸ਼ਵਕਰਮਾ ਸੀਨੀਅਰ ਸੈਕੰਡਰੀ ਸਕੂਲ 'ਚ ਸਮਾਗਮ ਕਰਵਾਇਆ

ਫ਼ਰੀਦਕੋਟ, 25 ਮਈ (ਚਰਨਜੀਤ ਸਿੰਘ ਗੋਂਦਾਰਾ)-ਵਿਸ਼ਵਕਰਮਾ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ 'ਚ ਕੁਦਰਤੀ ਸੋਮਿਆਂ ਦੀ ਸੰਭਾਲ ਵਾਸਤੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਨ ਲਈ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸਕੂਲ ਦੇ ਅਧਿਆਪਕਾਂ ਵਲੋਂ ਵਿਦਿਆਰਥੀਆਂ ਨੂੰ ਕੁਦਰਤੀ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀ ਵਲੋਂ ਮੰਗਾਂ ਨੂੰ ਲੈ ਕੇ ਡੀ.ਸੀ. ਦਫ਼ਤਰਾਂ ਅੱਗੇ ਧਰਨਾ ਕੱਲ੍ਹ

ਜੈਤੋ, 25 ਮਈ (ਗੁਰਚਰਨ ਸਿੰਘ ਗਾਬੜੀਆ)-ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਅਜਿੱਤ ਗਿੱਲ ਅਤੇ ਜ਼ਿਲ੍ਹਾ ਜਰਨਲ ਸਕੱਤਰ ਸਰਦੂਲ ਸਿੰਘ ਕਾਸਮ ਭੱਟੀ ਨੇ ਦੱਸਿਆ ਹੈ ਕਿ ਜਥੇਬੰਦੀ ਵਲੋਂ 27 ਮਈ ਨੂੰ ਜ਼ਿਲ੍ਹਾ ਹੈੱਡ ਕੁਆਟਰਾਂ 'ਤੇ ਸਰਕਾਰ ਵਿਰੁੱਧ ...

ਪੂਰੀ ਖ਼ਬਰ »

ਗੁਰਪ੍ਰੀਤ ਸਿੰਘ ਰਾਜਾ ਵੜਿੰਗ ਨੂੰ ਸਦਮਾ, ਮਾਤਾ ਦਾ ਦੇਹਾਂਤ, ਭੋਗ 28 ਨੂੰ

ਬਾਜਾਖਾਨਾ, 25 ਮਈ (ਜੀਵਨ ਗਰਗ)-ਫਤਿਹਗੜ੍ਹ (ਦਬੜ੍ਹੀਖਾਨਾ) ਦੇ ਸਾਹਿਤ ਪ੍ਰੇਮੀ ਸ਼ਹੀਦ ਭਗਤ ਸਿੰਘ ਲਾਇਬ੍ਰੇਰੀ ਦਬੜ੍ਹੀਖਾਨਾ ਦੇ ਮੁੱਖ ਸਹਿਯੋਗੀ ਗੁਰਪ੍ਰੀਤ ਸਿੰਘ ਰਾਜਾ ਵੜਿੰਗ ਅਤੇ ਰਜਿੰਦਰਪਾਲ ਵੜਿੰਗ ਦੇ ਮਾਤਾ ਸ੍ਰੀਮਤੀ ਜਰਨੈਲ ਕੌਰ ਪਤਨੀ ਸਵਰਗੀ ਬਖਸ਼ੀਸ਼ ...

ਪੂਰੀ ਖ਼ਬਰ »

ਪਿੰਡ ਗੁੰਮਟੀ ਖੁਰਦ ਦੀ ਪੰਚਾਇਤ ਨੇ ਸਰਕਾਰੀ ਸਕੂਲ ਨੂੰ ਸਮਾਰਟ ਸਕੂਲ ਵਜੋਂ ਤਿਆਰ ਕਰਨ ਲਈ ਵਧਾਇਆ ਕਦਮ

ਜੈਤੋ, 25 ਮਈ (ਗੁਰਚਰਨ ਸਿੰਘ ਗਾਬੜੀਆ)-ਸਰਕਾਰੀ ਹਾਈ ਸਕੂਲ ਪਿੰਡ ਗੁੰਮਟੀ ਖੁਰਦ (ਸੇਵੇਵਾਲਾ) ਵਿਖੇ ਸਕੂਲ ਨੂੰ ਸਮਾਰਟ ਬਣਾਉਣ ਅਤੇ ਵੱਖ-ਵੱਖ ਖੇਤਰਾਂ ਵਿਚ ਪ੍ਰਾਪਤੀਆਂ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਲਈ ਸਮਾਗਮ ਕਰਵਾਇਆ ਗਿਆ | ਜਿਸ ਦੇ ਮੁੱਖ ਮਹਿਮਾਨ ...

ਪੂਰੀ ਖ਼ਬਰ »

ਰੈੱਡ ਕਰਾਸ ਸੀਨੀਅਰ ਸਿਟੀਜ਼ਨ ਵੈੱਲਫ਼ੇਅਰ ਕਲੱਬ ਨੇ 17 ਮੈਂਬਰਾਂ ਦਾ ਜਨਮ ਦਿਨ ਮਨਾਇਆ

ਫ਼ਰੀਦਕੋਟ, 25 ਮਈ (ਸਤੀਸ਼ ਬਾਗ਼ੀ)-ਜ਼ਿਲ੍ਹਾ ਰੈੱਡ ਕਰਾਸ ਸੀਨੀਅਰ ਸਿਟੀਜਨ ਵੈਲਫ਼ੇਅਰ ਕਲੱਬ ਫ਼ਰੀਦਕੋਟ ਦੇ ਪ੍ਰਧਾਨ ਦਰਸ਼ਨ ਲਾਲ ਚੁੱਘ, ਐਡਵਾਈਜ਼ਰ ਗੁਰਪ੍ਰਤਾਪ ਸਿੰਘ ਬਰਾੜ ਅਤੇ ਮੀਤ ਪ੍ਰਧਾਨ ਗੁਰਬਚਨ ਸਿੰਘ ਚਹਿਲ ਦੀ ਪ੍ਰਧਾਨਗੀ ਹੇਠ ਕਲੱਬ ਦੇ ਹਾਲ ਵਿਖੇ 1 ...

ਪੂਰੀ ਖ਼ਬਰ »

ਡਾ. ਬਿਮਲ ਗਰਗ ਜੈ ਮਾਂ ਅੰਨਾਪੂਰਨਾ ਲੰਗਰ ਕਮੇਟੀ ਦੇ ਬਣੇ ਪ੍ਰਧਾਨ

ਫ਼ਰੀਦਕੋਟ, 25 ਮਈ (ਸਤੀਸ਼ ਬਾਗ਼ੀ)-ਜੈ ਮਾਂ ਅੰਨਾਪੂਰਨਾ ਲੰਗਰ ਕਮੇਟੀ ਦਾ ਗਠਨ ਕਰਨ ਵਾਸਤੇ ਪਲੇਠੀ ਮੀਟਿੰਗ ਸਥਾਨਕ ਗਊਸ਼ਾਲਾ ਆਨੰਦੇਆਣਾ ਵਿਖੇ ਕੀਤੀ ਗਈ | ਇਸ ਮੌਕੇ ਡਾਕਟਰ ਬਿਮਲ ਗਰਗ ਨੂੰ ਇਕ ਸਾਲ ਵਾਸਤੇ ਸਰਬਸੰਮਤੀ ਨਾਲ ਪ੍ਰਧਾਨ ਦੀ ਜ਼ਿੰਮੇਵਾਰੀ ਸੌਾਪੀ ਗਈ | ਇਸ ...

ਪੂਰੀ ਖ਼ਬਰ »

ਆਰਟ ਐਾਡ ਕਰਾਫ਼ਟ ਵਿਸ਼ਾ ਸਾਰੇ ਵਿਸ਼ਿਆਂ ਦਾ ਅਧਾਰ-ਕਿ੍ਸ਼ਨ ਕੁਮਾਰ

ਫ਼ਰੀਦਕੋਟ, 25 ਮਈ (ਜਸਵੰਤ ਸਿੰਘ ਪੁਰਬਾ)-ਸਕੱਤਰ ਸਕੂਲ ਸਿੱਖਿਆ ਪੰਜਾਬ ਕਿ੍ਸ਼ਨ ਕੁਮਾਰ ਵਲੋਂ ਰਾਜ ਦੇ ਸਮੂਹ ਆਰਟ ਐਾਡ ਕਰਾਫਟ ਅਧਿਆਪਕਾਂ ਨੂੰ ਐਜੂਸੈੱਟ ਰਾਹੀਂ ਸੰਬੋਧਨ ਕੀਤਾ ਗਿਆ | ਇਸ ਮੌਕੇ ਉਨ੍ਹਾਂ ਨਾਲ ਇੰਦਰਜੀਤ ਸਿੰਘ ਡਾਇਰੈਕਟਰ ਰਾਜ ਸਿੱਖਿਆ ਖੋਜ ਅਤੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX