ਤਾਜਾ ਖ਼ਬਰਾਂ


ਕਮਲੇਸ਼ ਤਿਵਾਰੀ ਦੇ ਕਤਲ ਮਾਮਲੇ 'ਚ 6 ਲੋਕਾਂ ਨੂੰ ਹਿਰਾਸਤ 'ਚ ਲਿਆ ਗਿਆ
. . .  12 minutes ago
ਲਖਨਊ, 19 ਅਕਤੂਬਰ - ਹਿੰਦੂ ਮਹਾਂਸਭਾ ਦੇ ਸਾਬਕਾ ਪ੍ਰਧਾਨ ਕਮਲੇਸ਼ ਤਿਵਾਰੀ ਦੀ ਹੱਤਿਆ ਮਾਮਲੇ ਵਿਚ ਪੁਲਿਸ ਨੇ ਗੁਜਰਾਤ ਦੇ ਸੂਰਤ ਤੋਂ 6 ਲੋਕਾਂ ਨੂੰ ਹਿਰਾਸਤ ਵਿਚ ਲਿਆ ਹੈ। ਸ਼ੁੱਕਰਵਾਰ ਨੂੰ ਲਖਨਊ ਵਿਚ ਕਮਲੇਸ਼ ਤਿਵਾਰੀ ਦੀ ਬੇਰਹਿਮੀ ਨਾਲ ਗਲਾ ਵੱਢ ਕੇ ਹੱਤਿਆ ਕਰ ਦਿੱਤੀ ਗਈ...
ਅੱਜ ਮੋਦੀ ਸਿਰਸਾ ਤੇ ਰੇਵਾੜੀ 'ਚ ਕਰਨਗੇ ਚੋਣ ਰੈਲੀਆਂ
. . .  57 minutes ago
ਨਵੀਂ ਦਿੱਲੀ, 19 ਅਕਤੂਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਹਰਿਆਣਾ ਵਿਚ ਸਿਰਸਾ ਤੇ ਰੇਵਾੜੀ ਵਿਖੇ ਵਿਧਾਨ ਸਭਾ ਚੋਣਾਂ ਦੇ ਪ੍ਰਚਾਰ ਦੇ ਚੱਲਦਿਆਂ ਆਪਣੀ ਪਾਰਟੀ ਭਾਜਪਾ ਲਈ ਚੋਣ ਰੈਲੀਆਂ ਨੂੰ ਸੰਬੋਧਨ...
ਅੱਜ ਦਾ ਵਿਚਾਰ
. . .  about 1 hour ago
ਜਲੰਧਰ 'ਚ ਪੱਤਰਕਾਰ 'ਤੇ ਹਮਲਾ
. . .  1 day ago
ਜਲੰਧਰ , 18 ਅਕਤੂਬਰ -ਗੁਰੂ ਨਾਨਕ ਮਿਸ਼ਨ ਹਸਪਤਾਲ ਨਜ਼ਦੀਕ ਇਕ ਪੱਤਰਕਾਰ 'ਤੇ ਹਥਿਆਰਬੰਦ ਹਮਲਾਵਰਾਂ ਨੇ ਹਮਲਾ ਕਰ ਦਿੱਤਾ ਤੇ ਨਿੱਜੀ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ ।
ਕਾਗ਼ਜ਼ਾਂ ਦੀ ਤਸਦੀਕ ਨਾ ਹੋਣ ਦੇ ਨਾਂ 'ਤੇ ਦਾਦੂਵਾਲ ਦੀ ਜ਼ਮਾਨਤ ਅਰਜ਼ੀ ਖ਼ਾਰਜ
. . .  1 day ago
ਤਲਵੰਡੀ ਸਾਬੋ ,18 ਅਕਤੂਬਰ (ਰਣਜੀਤ ਸਿੰਘ ਰਾਜੂ) -ਸਰਬੱਤ ਖ਼ਾਲਸਾ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੂੰ ਪਹਿਲਾਂ ਜ਼ਮਾਨਤ ਦੇਣ ਦੇ ਹੁਕਮਾਂ ਉਪਰੰਤ ਜ਼ਮਾਨਤ ਦੇ ਭਰੇ ਕਾਗ਼ਜ਼ਾਂ ਦੀ ਤਸਦੀਕ ਨਾ ਹੋਣ ਦੀ ਗੱਲ ਕਰਦਿਆਂ ਨੈਬ ...
ਭਿਆਨਕ ਸੜਕ ਹਾਦਸੇ 'ਚ 4 ਵਿਅਕਤੀਆਂ ਦੀ ਮੌਤ
. . .  1 day ago
ਬੱਧਨੀ ਕਲਾਂ, 18 ਅਕਤੂਬਰ {ਸੰਜੀਵ ਕੋਛੜ }-ਮੋਗਾ ਬਰਨਾਲਾ ਨੈਸ਼ਨਲ ਹਾਈ ਵੇਅ 'ਤੇ ਪਿੰਡ ਬੋਡੇ ਨਜ਼ਦੀਕ ਸੜਕ ਹਾਦਸੇ 'ਚ ਬੱਸ ਅਤੇ ਕਾਰ ਦੀ ਟੱਕਰ 'ਚ 4 ਵਿਅਕਤੀਆਂ ਦੀ ਮੌਤ ਹੋ ਗਈ ਅਤੇ 2 ਗੰਭੀਰ ਫੱਟੜ ...
ਜਥੇਦਾਰ ਦਾਦੂਵਾਲ ਨੂੰ ਗ੍ਰਿਫ਼ਤਾਰੀ ਉਪਰੰਤ ਦੇਰ ਸ਼ਾਮ ਅਦਾਲਤ 'ਚ ਕੀਤਾ ਪੇਸ਼
. . .  1 day ago
ਤਲਵੰਡੀ ਸਾਬੋ ,18 ਅਕਤੂਬਰ (ਰਣਜੀਤ ਸਿੰਘ ਰਾਜੂ) -ਅੱਜ ਸਵੇਰੇ ਤਲਵੰਡੀ ਸਾਬੋ ਤੋਂ 3 ਸਾਥੀਆਂ ਸਮੇਤ ਗ੍ਰਿਫ਼ਤਾਰ ਕੀਤੇ ਗਏ ਸਰਬੱਤ ਖ਼ਾਲਸਾ ਜਥੇਦਾਰ ਭਾਈ ਬਲਜੀਤ ਸਿੰਘ ਦਾਦੂਵਾਲ ਨੂੰ ਦੇਰ ਸ਼ਾਮ 107/151 ਤਹਿਤ ਨੈਬ ...
ਪੁਲਿਸ ਨੇ ਕਿੰਨਰ ਗੈਂਗ ਦੇ ਚਾਰ ਮੈਂਬਰਾਂ ਨੂੰ ਹੈਰੋਇਨ ਸਮੇਤ ਕੀਤਾ ਕਾਬੂ
. . .  1 day ago
ਜਲੰਧਰ, 18 ਅਕਤੂਬਰ- ਜਲੰਧਰ ਦੇ ਥਾਣਾ ਲਾਂਬੜਾ ਦੀ ਪੁਲਿਸ ਨੇ ਕਿੰਨਰ ਗੈਂਗ ਦੇ ਚਾਰ ਮੈਂਬਰਾਂ ਨੂੰ 161 ਗ੍ਰਾਮ ਹੈਰੋਇਨ, ਇਕ ਐਕਟਿਵਾ ਅਤੇ ਦੋ ਇਲੈੱਕਟ੍ਰਾਨਿਕ ਕੰਡੇ ਸਮੇਤ ਕਾਬੂ ਕੀਤਾ ਹੈ। ਪੁਲਿਸ ਵੱਲੋਂ ਮਾਮਲਾ...
ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਸਦਰ ਬਾਜ਼ਾਰ ਵਿਖੇ ਹੋਇਆ ਹੰਗਾਮਾ
. . .  1 day ago
ਤਪਾ ਮੰਡੀ,18 ਅਕਤੂਬਰ (ਪ੍ਰਵੀਨ ਗਰਗ) - ਸਥਾਨਕ ਸਦਰ ਬਾਜ਼ਾਰ ਵਿਖੇ ਤਿਉਹਾਰਾਂ ਦੇ ਮੱਦੇਨਜ਼ਰ ਚੁੱਕੇ ਜਾ ਰਹੇ ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਨਗਰ ਕੌਂਸਲ ਦੇ ਮੁਲਾਜ਼ਮ ...
ਸਿਹਤ ਵਿਭਾਗ ਨੇ 1 ਕੁਇੰਟਲ 60 ਕਿੱਲੋ ਨਕਲੀ ਘਿਉ ਕੀਤਾ ਜ਼ਬਤ
. . .  1 day ago
ਸ੍ਰੀ ਮੁਕਤਸਰ ਸਾਹਿਬ, 18 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਦੇ ਸਿਵਲ ਸਰਜਨ ਡਾ. ਨਵਦੀਪ ਸਿੰਘ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਦੱਸਿਆ ਕਿ ਸਿਹਤ ਵਿਭਾਗ ਦੀ ਫੂਡ ਸੇਫ਼ਟੀ ...
ਪਾਕਿਸਤਾਨ ਸਰਕਾਰ ਵੱਲੋਂ ਸੰਗਤਾਂ ਤੋਂ 20 ਡਾਲਰ ਵਸੂਲਣਾ ਯੋਗ ਨਹੀਂ : ਪ੍ਰੋ. ਬਡੂੰਗਰ
. . .  1 day ago
ਪਟਿਆਲਾ, 18 ਅਕਤੂਬਰ (ਅਮਨਦੀਪ ਸਿੰਘ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਰਤਾਰਪੁਰ ਲਾਂਘੇ ਨੂੰ ਲੈ ਕੇ ਭਾਰਤ-ਪਾਕਿ ਸਰਕਾਰਾਂ ਵੱਲੋਂ...
ਕੈਪਟਨ ਨੇ ਇਮਰਾਨ ਖਾਨ ਨੂੰ ਸ਼ਰਧਾਲੂਆਂ 'ਤੇ ਲਗਾਈ ਫ਼ੀਸ ਵਾਪਸ ਲੈਣ ਦੀ ਕੀਤੀ ਅਪੀਲ
. . .  1 day ago
ਚੰਡੀਗੜ੍ਹ, 18 ਅਕਤੂਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਟਵੀਟ ਕੀਤਾ। ਇਸ ਟਵੀਟ ਦੇ ਜਰੀਏ ਕੈਪਟਨ ਨੇ ਇਮਰਾਨ ਖਾਨ ਨੂੰ...
ਪੰਜਾਬ ਦੀ ਸਿਆਸਤ 'ਚ 21 ਤਰੀਕ ਨੂੰ ਪਵੇਗਾ ਨਵਾਂ ਮੋੜ - ਸੁਖਬੀਰ ਬਾਦਲ
. . .  1 day ago
ਜਲਾਲਾਬਾਦ, 18 ਅਕਤੂਬਰ (ਪ੍ਰਦੀਪ ਕੁਮਾਰ)- 21 ਤਾਰੀਖ਼ ਨੂੰ ਇਕ ਨਵਾਂ ਮੋੜ ਪੰਜਾਬ ਦੀ ਸਿਆਸਤ 'ਚ ਪੈਣਾ ਹੈ। ਇਹ ਸ਼ਬਦ ਅਕਾਲੀ ਦਲ ਬਾਦਲ ਦੇ ਪ੍ਰਧਾਨ ਅਤੇ ਫ਼ਿਰੋਜ਼ਪੁਰ ਲੋਕ ਸਭਾ ਦੇ ਸਾਂਸਦ ਸੁਖਬੀਰ ਸਿੰਘ...
ਪੁਲਿਸ ਥਾਣਾ ਰਾਜਾਸਾਂਸੀ ਤੇ ਕੰਬੋਅ ਵੱਲੋਂ ਮਨਾਇਆ ਗਿਆ ਰਾਜ ਪੱਧਰੀ ਪੁਲਿਸ ਸੋਗ ਯਾਦਗਾਰੀ ਦਿਵਸ
. . .  1 day ago
ਰਾਜਾਸਾਂਸੀ, 18 ਅਕਤੂਬਰ (ਹਰਦੀਪ ਸਿੰਘ ਖੀਵਾ)- ਪੁਲਿਸ ਜ਼ਿਲ੍ਹਾ ਦਿਹਾਤੀ ਅੰਮ੍ਰਿਤਸਰ ਦੇ ਐੱਸ.ਐੱਸ.ਪੀ ਵਿਕਰਮ ਦੁੱਗਲ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਪੁਲਿਸ ਥਾਣਾ ਰਾਜਾਸਾਂਸੀ ਅਤੇ ਥਾਣਾ ਕੰਬੋਅ...
ਹਿੰਦੂ ਮਹਾਂਸਭਾ ਦੇ ਨੇਤਾ ਕਮਲੇਸ਼ ਤਿਵਾੜੀ ਦੀ ਹੱਤਿਆ
. . .  1 day ago
ਲਖਨਊ, 18 ਅਕਤੂਬਰ- ਹਿੰਦੂ ਮਹਾਂਸਭਾ ਦੇ ਨੇਤਾ ਕਮਲੇਸ਼ ਤਿਵਾੜੀ ਦੀ ਅੱਜ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਗੋਲੀ ਲਖਨਊ ਸਥਿਤ ਉਨ੍ਹਾਂ...
ਪਾਕਿਸਤਾਨ ਕ੍ਰਿਕਟ ਟੀਮ 'ਚ ਵੱਡਾ ਬਦਲਾਅ, ਸਰਫ਼ਰਾਜ਼ ਅਹਿਮਦ ਦੀ ਟੈਸਟ ਅਤੇ ਟੀ-20 ਕਪਤਾਨੀ ਤੋਂ ਛੁੱਟੀ
. . .  1 day ago
ਲੁੱਟ ਖੋਹ ਕਰਨ ਵਾਲੇ ਗਿਰੋਹ ਦੇ 3 ਮੈਂਬਰ ਕਾਬੂ
. . .  1 day ago
ਅਸਮਾਨ 'ਚ ਛਾਏ ਬੱਦਲਾਂ ਨੇ ਕਿਸਾਨਾਂ ਦੀ ਵਧਾਈ ਚਿੰਤਾ
. . .  1 day ago
ਭਾਈ ਲੌਂਗੋਵਾਲ ਨੇ ਗੁਰਦੁਆਰਾ ਬੇਰ ਸਾਹਿਬ ਵਿਖੇ ਉਸਾਰਿਆ ਪ੍ਰਬੰਧਕੀ ਕੰਪਲੈਕਸ ਕੀਤਾ ਸੰਗਤਾਂ ਨੂੰ ਸਮਰਪਿਤ
. . .  1 day ago
ਭਾਜਪਾ ਮਹਿਲਾ ਮੋਰਚਾ ਨੇ ਐਸ.ਪੀ ਦਫ਼ਤਰ ਦਾ ਕੀਤਾ ਘਿਰਾਓ
. . .  1 day ago
ਕਸ਼ਮੀਰ 'ਚ ਅੱਤਵਾਦੀਆਂ ਵਲੋਂ ਮਾਰੇ ਗਏ ਵਪਾਰੀ ਚਰਨਜੀਤ ਸਿੰਘ ਦਾ ਹੋਇਆ ਅੰਤਿਮ ਸਸਕਾਰ
. . .  1 day ago
ਮੁੜ ਬਲੈਕ ਲਿਸਟ ਹੋਣੋਂ ਬਚਿਆ ਪਾਕਿਸਤਾਨ, ਐੱਫ. ਏ. ਟੀ. ਐੱਫ. ਦੀ ਬੈਠਕ 'ਚ ਮਿਲਿਆ 2020 ਤੱਕ ਦਾ ਸਮਾਂ
. . .  1 day ago
ਮਾਲਵੇ 'ਚ ਬਦਲੇ ਮੌਸਮ ਦੇ ਮਿਜ਼ਾਜ ਨੇ ਕਿਸਾਨਾਂ ਦੇ ਸੂਤੇ ਸਾਹ, ਕਈ ਥਾਂਈਂ ਖੇਤਾਂ 'ਚ ਵਿਛੀ ਝੋਨੇ ਦੀ ਫ਼ਸਲ
. . .  1 day ago
ਆਈ. ਐੱਨ. ਐਕਸ. ਮੀਡੀਆ ਮਾਮਲੇ 'ਚ ਸੀ. ਬੀ. ਆਈ. ਨੇ ਦਾਖ਼ਲ ਕੀਤੀ ਚਾਰਜਸ਼ੀਟ
. . .  1 day ago
ਫਗਵਾੜਾ 'ਚ ਚੋਣ ਪ੍ਰਚਾਰ ਲਈ ਜਲੰਧਰ ਤੋਂ ਰਵਾਨਾ ਹੋਈ ਭਾਜਪਾ ਦੀ ਬਾਈਕ ਰੈਲੀ
. . .  1 day ago
ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਏ ਕੈਪਟਨ
. . .  1 day ago
ਸਿਵਲ ਹਸਪਤਾਲ ਗੁਰੂਹਰਸਹਾਏ ਵਿਖੇ ਲੱਗੀ ਅੱਗ
. . .  1 day ago
ਬਠਿੰਡਾ ਵਿਖੇ ਨਹਿਰ 'ਚੋਂ ਵੱਡੀ ਮਾਤਰਾ 'ਚ ਕਾਰਤੂਸ ਬਰਾਮਦ
. . .  1 day ago
ਰਵਿਦਾਸ ਮੰਦਰ ਨੂੰ ਢਾਹੁਣ ਦਾ ਮਾਮਲਾ : ਮੁੜ ਉਸੇ ਥਾਂ 'ਤੇ ਬਣੇਗਾ ਮੰਦਰ, ਕੇਂਦਰ ਸਰਕਾਰ ਦੇਵੇਗੀ ਜ਼ਮੀਨ
. . .  1 day ago
ਭਾਜਪਾ 'ਚ ਸ਼ਾਮਲ ਹੋਏ ਕਰਤਾਰ ਸਿੰਘ ਭੜਾਨਾ
. . .  1 day ago
ਅਕਾਲੀ ਆਗੂ ਜਥੇਦਾਰ ਪਰਮਜੀਤ ਸਿੰਘ ਰਾਏਪੁਰ ਨੇ ਫੜਿਆ ਕਾਂਗਰਸ ਦਾ 'ਹੱਥ'
. . .  1 day ago
ਧਾਲੀਵਾਲ ਦੇ ਹੱਕ 'ਚ ਕੈਪਟਨ ਵਲੋਂ ਫਗਵਾੜਾ 'ਚ ਰੋਡ ਸ਼ੋਅ
. . .  1 day ago
ਹਰਿਆਣਾ 'ਚ ਸੋਨੀਆ ਗਾਂਧੀ ਦੀ ਰੈਲੀ ਰੱਦ, ਰਾਹੁਲ ਗਾਂਧੀ ਸੰਭਾਲਣਗੇ ਮੋਰਚਾ
. . .  1 day ago
ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ ਹੋਇਆ ਕੌਮਾਂਤਰੀ ਨਗਰ ਕੀਰਤਨ
. . .  1 day ago
ਪੀ. ਐੱਮ. ਸੀ. ਬੈਂਕ ਦੇ ਖਾਤਾ ਧਾਰਕਾਂ ਨੂੰ ਝਟਕਾ, ਸੁਪਰੀਮ ਕੋਰਟ ਵਲੋਂ ਸੁਣਵਾਈ ਤੋਂ ਇਨਕਾਰ
. . .  1 day ago
ਆਸਾਮ ਐੱਨ. ਆਰ. ਸੀ. ਦੇ ਕੋਆਰਡੀਨੇਟਰ ਪ੍ਰਤੀਕ ਹੇਜਲਾ ਦਾ ਤਬਾਦਲਾ, ਸੁਪਰੀਮ ਕੋਰਟ ਨੇ ਜਾਰੀ ਕੀਤਾ ਹੁਕਮ
. . .  1 day ago
ਪੁਲਿਸ ਨੇ ਹਿਰਾਸਤ 'ਚ ਲਏ ਜਥੇਦਾਰ ਬਲਜੀਤ ਸਿੰਘ ਦਾਦੂਵਾਲ
. . .  1 day ago
ਅਗਲੇ ਚੀਫ਼ ਜਸਟਿਸ ਲਈ ਜਸਟਿਸ ਬੋਬੜੇ ਦੇ ਨਾਂ ਦੀ ਸਿਫ਼ਾਰਿਸ਼
. . .  1 day ago
ਵਿਅਕਤੀ ਵਲੋਂ ਰੇਲ ਗੱਡੀ ਹੇਠਾਂ ਆ ਕੇ ਖ਼ੁਦਕੁਸ਼ੀ
. . .  1 day ago
ਮੁਹਾਲੀ ਦੇ ਪਿੰਡ ਕੁੰਭੜਾ 'ਚ ਚੱਲੀ ਗੋਲੀ, ਇੱਕ ਜ਼ਖ਼ਮੀ
. . .  1 day ago
ਈ.ਡੀ ਨੇ ਪ੍ਰਫੁੱਲ ਪਟੇਲ ਨੂੰ ਪੇਸ਼ ਹੋਣ ਲਈ ਕਿਹਾ
. . .  about 1 hour ago
ਹਰਿਆਣਾ 'ਚ ਅੱਜ ਭਾਜਪਾ ਦੇ ਦਿੱਗਜ ਕਰਨਗੇ ਚੋਣ ਪ੍ਰਚਾਰ
. . .  about 1 hour ago
ਸਕੂਲ ਬੱਸ ਪਲਟਣ ਕਾਰਨ 5 ਬੱਚੇ ਜ਼ਖਮੀ
. . .  about 1 hour ago
ਕੋਲੇ ਦੀ ਖਾਨ 'ਚ ਫਸੇ 2 ਵਿਅਕਤੀਆਂ ਦੀਆਂ ਲਾਸ਼ਾਂ ਬਰਾਮਦ
. . .  about 1 hour ago
ਸੋਨੀਆ ਗਾਂਧੀ ਅੱਜ ਹਰਿਆਣਾ ਦੇ ਮਹਿੰਦਰਗੜ੍ਹ 'ਚ ਕਰਨਗੇ ਰੈਲੀ
. . .  30 minutes ago
ਪ੍ਰਧਾਨ ਮੰਤਰੀ ਅੱਜ ਹਰਿਆਣਾ 'ਚ ਕਰਨਗੇ 2 ਰੈਲੀਆਂ
. . .  31 minutes ago
ਪੀ.ਐਮ.ਸੀ ਬੈਂਕ ਖਾਤਾ ਧਾਰਕਾਂ ਦੇ ਬਚਾਅ ਲਈ ਦਾਇਰ ਪਟੀਸ਼ਨ 'ਤੇ ਸੁਪਰੀਮ ਕੋਰਟ ਅੱਜ ਕਰੇਗਾ ਸੁਣਵਾਈ
. . .  about 1 hour ago
ਕੌਮਾਂਤਰੀ ਨਗਰ ਕੀਰਤਨ ਦੇਰ ਰਾਤ ਪੁੱਜਾ ਤਖ਼ਤ ਸ੍ਰੀ ਦਮਦਮਾ ਸਾਹਿਬ
. . .  about 1 hour ago
ਅੱਜ ਦਾ ਵਿਚਾਰ
. . .  about 1 hour ago
ਲੁਟੇਰਿਆ ਨੇ ਘਰ 'ਚ ਵੜ ਕੇ ਖੋਹਿਆ ਪੈਸਿਆਂ ਵਾਲਾ ਬੈਗ
. . .  2 days ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 12 ਜੇਠ ਸੰਮਤ 551

ਮੋਗਾ

ਅਕਾਲੀ ਵਰਕਰ ਨੇ ਕਾਂਗਰਸੀ ਸਰਪੰਚ 'ਤੇ ਲਗਾਇਆ ਜਾਨਲੇਵਾ ਹਮਲਾ ਕਰਨ ਦਾ ਦੋਸ਼

ਮੋਗਾ, 25 ਮਈ (ਗੁਰਤੇਜ ਸਿੰਘ)-ਹਲਕਾ ਧਰਮਕੋਟ ਅਧੀਨ ਪੈਂਦੇ ਪਿੰਡ ਨੂਰਪੁਰ ਹਕੀਮਾਂ ਤੋਂ ਕਾਂਗਰਸੀ ਸਰਪੰਚ ਤੇ ਉਸ ਦੇ ਸਾਥੀਆਂ ਵਲੋਂ ਅਕਾਲੀ ਵਰਕਰ 'ਤੇ ਹਮਲਾ ਕਰ ਕੇ ਜ਼ਖ਼ਮੀ ਕਰਨ ਦਾ ਸਮਾਚਾਰ ਹੈ | ਜਾਣਕਾਰੀ ਮੁਤਾਬਿਕ ਜ਼ਖ਼ਮੀ ਹਾਲਤ ਵਿਚ ਅਮਨਦੀਪ ਸਿੰਘ ਤੇ ਉਸ ਦੀ ਪਤਨੀ ਪਰਮਿੰਦਰ ਕੌਰ ਨੇ ਦੱਸਿਆ ਕਿ ਉਹ ਅਕਾਲੀ ਪਾਰਟੀ ਨਾਲ ਸਬੰਧ ਰੱਖਦੇ ਹਨ ਤੇ 19 ਮਈ ਨੂੰ ਲੋਕ ਸਭਾ ਦੀਆਂ ਹੋਈਆਂ ਚੋਣਾਂ ਸਮੇਂ ਵੀ ਉਨ੍ਹਾਂ ਨੇ ਅਕਾਲੀ ਦਲ ਨੂੰ ਵੋਟਾਂ ਪਾਈਆਂ ਸਨ | ਉਸੇ ਰੰਜਸ਼ ਤਹਿਤ ਪਿੰਡ ਦੇ ਸਰਪੰਚ ਨੇ 30-40 ਨੌਜਵਾਨਾਂ ਨਾਲ ਉਨ੍ਹਾਂ ਦੇ ਘਰ ਆ ਕੇ ਉਸ ਵਕਤ ਹਮਲਾ ਕਰ ਦਿੱਤਾ ਜਦੋਂ ਘਰ ਵਿਚ ਉਹ ਦੋਵੇਂ ਪਤੀ-ਪਤਨੀ ਮੌਜੂਦ ਸਨ | ਉਨ੍ਹਾਂ ਇਹ ਵੀ ਦੱਸਿਆ ਕਿ ਸਰਪੰਚ ਤੇ ਉਸ ਦੇ ਸਾਥੀਆਂ ਵਲੋਂ ਧਮਕੀਆਂ ਵੀ ਦਿੱਤੀਆਂ ਗਈਆਂ | ਇਸ ਮਾਮਲੇ ਵਿਚ ਉਸ ਦਾ ਚਾਚਾ ਹਰਮੇਸ਼ ਸਿੰਘ ਵੀ ਜ਼ਖ਼ਮੀ ਹੈ ਜਿਸ ਦੇ ਮਾਮੂਲੀ ਸੱਟਾਂ ਲੱਗੀਆਂ ਹਨ | ਦੂਜੇ ਪਾਸੇ ਇਸ ਹੋਈ ਲੜਾਈ ਵਿਚ ਸਰਪੰਚ ਧਿਰ ਦੇ ਦੋ ਨੌਜਵਾਨ ਜਸਕਰਨ ਸਿੰਘ ਪੁੱਤਰ ਗੁਰਜੰਟ ਸਿੰਘ ਤੇ ਰਾਜਵੀਰ ਸਿੰਘ ਪੁੱਤਰ ਨਿੰਦਰ ਸਿੰਘ ਵੀ ਜ਼ਖ਼ਮੀ ਹਾਲਤ ਵਿਚ ਜੇਰੇ ਇਲਾਜ ਹਨ | ਇਸ ਸਬੰਧੀ ਜਸਕਰਨ ਸਿੰਘ ਨੇ ਦੱਸਿਆ ਕਿ ਉਹ ਦੁਕਾਨ 'ਤੇ ਕੋਈ ਸਮਾਨ ਲੈਣ ਲਈ ਗਿਆ ਸੀ ਤੇ ਰਸਤੇ ਵਿਚ ਉਨ੍ਹਾਂ ਨੂੰ ਅਮਨਦੀਪ ਸਿੰਘ ਨੇ ਘੇਰ ਕੇ ਕੁੱਟਮਾਰ ਕੀਤੀ | ਉਨ੍ਹਾਂ ਦੱਸਿਆ ਕਿ ਜਦ ਰਾਜਵੀਰ ਛਡਾਉਣ ਆਇਆ ਤਾਂ ਉਸ ਦੇ ਵੀ ਸੱਟਾਂ ਮਾਰ ਦਿੱਤੀਆਂ | ਇਸ ਸਬੰਧੀ ਨੂਰਪੁਰ ਹਕੀਮਾਂ ਦੇ ਸਰਪੰਚ ਪਿੱਪਲ ਸਿੰਘ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਸਾਰੇ ਦੋਸ਼ਾਂ ਨੂੰ ਨਕਾਰਦਿਆਂ ਕਿਹਾ ਕਿ ਜਿਸ ਸਮੇਂ ਇਹ ਘਟਨਾ ਹੋਈ ਉਹ ਪਿੰਡ ਵਿਚ ਮੌਜੂਦ ਹੀ ਨਹੀਂ ਸਨ ਤੇ ਇਸ ਘਟਨਾ ਨੂੰ ਬਿਨਾਂ ਵਜ੍ਹਾ ਸਿਆਸੀ ਰੰਗ ਦਿੱਤਾ ਜਾ ਰਿਹਾ ਹੈ |

3 ਮੋਟਰਸਾਈਕਲ ਸਵਾਰਾਂ ਨੇ ਰਿਕਸ਼ੇ 'ਤੇ ਸਵਾਰ ਔਰਤ ਦਾ ਪਰਸ ਝਪਟਿਆ

ਮੋਗਾ, 25 ਮਈ (ਸ਼ਿੰਦਰ ਸਿੰਘ ਭੁਪਾਲ)-ਸੁਨੀਤਾ ਰਾਣੀ (53 ਸਾਲ) ਪਤਨੀ ਲੋਕ ਨਾਥ ਵਾਸੀ ਬਰਫ਼ ਵਾਲੀ ਗਲੀ ਗਿੱਦੜਬਾਹਾ ਆਪਣੇ ਰਿਸ਼ਤੇਦਾਰਾਂ ਨੂੰ ਮਿਲਣ ਲਈ ਮੋਗਾ ਆਈ ਸੀ ਤੇ ਰਿਕਸ਼ੇ 'ਤੇ ਸਵਾਰ ਹੋ ਕੇ ਬਹੋਨਾ ਚੌਕ ਵੱਲ ਜਾ ਰਹੀ ਸੀ | ਸ਼ਾਮ ਪੌਣੇ ਪੰਜ ਵਜੇ ਦੇ ਕਰੀਬ ਜਿਉਂ ਹੀ ...

ਪੂਰੀ ਖ਼ਬਰ »

ਗੈਸ ਸਿਲੰਡਰ ਤੋਂ ਘਰ ਨੂੰ ਲੱਗੀ ਅੱਗ-ਪਵਿੱਤਰ ਬਾਈਬਲ ਤੇ ਨਕਦੀ ਸੜੀ

ਸਮਾਲਸਰ, 25 ਮਈ (ਕਿਰਨਦੀਪ ਸਿੰਘ ਬੰਬੀਹਾ)-ਬੀਤੀ ਰਾਤ 7.30-8 ਕੁ ਵਜੇ ਦੇ ਕਰੀਬ ਪਿੰਡ ਬੰਬੀਹਾ ਭਾਈ (ਮੋਗਾ) ਦੇ ਗਰੀਬ ਦਲਿਤ ਪਰਿਵਾਰ ਦੇ ਕੁਲਜੀਤ ਸਿੰਘ ਭੁੱਟੋ ਪੁੱਤਰ ਬਚਿੱਤਰ ਸਿੰਘ ਦੇ ਘਰ ਗੈਸ ਸਿਲੰਡਰ ਤੋਂ ਅੱਗ ਲੱਗਣ ਨਾਲ ਕਾਫੀ ਨੁਕਸਾਨ ਹੋਣ ਦਾ ਸਮਾਚਾਰ ਹੈ¢ ਇਕੱਤਰ ...

ਪੂਰੀ ਖ਼ਬਰ »

ਮੁਹੰਮਦ ਸਦੀਕ ਅੱਜ ਹਲਕਾ ਨਿਹਾਲ ਸਿੰਘ ਵਾਲਾ 'ਚ

ਨਿਹਾਲ ਸਿੰਘ ਵਾਲਾ/ਸਮਾਧ ਭਾਈ , 25 ਮਈ (ਟਿਵਾਣਾ, ਮਾਣੂੰਕੇ)-ਸੰਸਦੀ ਹਲਕਾ ਫ਼ਰੀਦਕੋਟ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਮੁਹੰਮਦ ਸਦੀਕ ਵਲੋਂ ਵਿਧਾਨ ਸਭਾ ਹਲਕਾ ਨਿਹਾਲ ਸਿੰਘ ਵਾਲਾ ਵਿਚੋਂ ਸਮੁੱਚੇ ਜ਼ਿਲੇ੍ਹ 'ਚੋਂ ਹਲਕਾ ਇੰਚਾਰਜ ਅਤੇ ਸਾਬਕਾ ਵਿਧਾਇਕਾ ਦੀ ਅਗਵਾਈ ...

ਪੂਰੀ ਖ਼ਬਰ »

ਦੁਕਾਨਦਾਰ ਦੇ ਗੱਲੇ ਵਿਚੋਂ ਚੋਰ ਨੇ ਦਿਨ ਦਿਹਾੜੇ 17 ਹਜ਼ਾਰ ਰੁਪਏ ਉਡਾਏ

ਕੋਟ ਈਸੇ ਖਾਂ, 25 ਮਈ (ਯਸ਼ਪਾਲ ਗੁਲਾਟੀ)-ਕਸਬਾ, ਇਲਾਕਾ ਕੋਟ ਈਸੇ ਖਾਂ ਵਿਖੇ ਅਕਸਰ ਹੀ ਠੱਗੀ, ਚੋਰੀ ਜਾਂ ਲੁੱਟ ਖੋਹ ਦੀਆਂ ਘਟਨਾਵਾਂ ਦਾ ਵਾਪਰਨਾ ਆਮ ਜਿਹੀ ਹੀ ਗੱਲ ਹੈ ਪਰ ਤਰਾਸਦੀ ਤਾਂ ਇਹ ਹੈ ਕਿ ਪ੍ਰਸ਼ਾਸਨ, ਪੁਲਿਸ ਜਾਂ ਸਬੰਧਿਤ ਵਿਭਾਗ ਵਲੋਂ ਲੋਕਾਂ ਨੂੰ ਉਕਤ ...

ਪੂਰੀ ਖ਼ਬਰ »

ਸਾਬਕਾ ਸਰਪੰਚ ਰਣਜੀਤ ਸਿੰਘ ਬੱਡੂਵਾਲਾ ਨਹੀਂ ਰਹੇ

ਧਰਮਕੋਟ, 25 ਮਈ (ਪਰਮਜੀਤ ਸਿੰਘ)-ਇਲਾਕਾ ਧਰਮਕੋਟ ਦੀ ਜਾਣੀ ਪਹਿਚਾਣੀ ਸ਼ਖ਼ਸੀਅਤ ਸਾਬਕਾ ਸਰਪੰਚ ਪਿੰਡ ਬੱਡੂਵਾਲਾ ਕੁਝ ਚਿਰ ਬਿਮਾਰ ਰਹਿਣ ਪਿੱਛੋਂ ਅਕਾਲ ਚਲਾਣਾ ਕਰ ਗਏ | ਉਹ ਆਪਣੇ ਮਗਰ ਦੋ ਬੇਟੀਆਂ ਤੇ ਪਤਨੀ ਛੱਡ ਗਏ | ਇਸ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੇ ...

ਪੂਰੀ ਖ਼ਬਰ »

ਮਾਸਟਰ ਨਿਰਮਲਜੀਤ ਸਿੰਘ ਗਿੱਲ ਨੂੰ ਦਿੱਤੀ ਅੰਤਿਮ ਵਿਦਾਇਗੀ

ਫਤਹਿਗੜ੍ਹ ਪੰਜਤੂਰ, 25 ਮਈ (ਜਸਵਿੰਦਰ ਸਿੰਘ)-ਕਸਬੇ ਦੇ ਜ਼ੈਲਦਾਰ ਗਿੱਲ ਪਰਿਵਾਰ ਦੇ ਪਰਮਜੀਤ ਸਿੰਘ ਗਿੱਲ, ਧਰਮਜੀਤ ਸਿੰਘ ਗਿੱਲ ਦੇ ਛੋਟੇ ਭਰਾ ਅਤੇ ਸ਼ਹੀਦ ਭਾਈ ਯਾਦਵਿੰਦਰ ਸਿੰਘ ਯਾਦੂ ਦੇ ਵੱਡੇ ਭਰਾ ਮਾਸਟਰ ਨਿਰਮਲਜੀਤ ਸਿੰਘ ਗਿੱਲ ਸੇਵਾ ਮੁਕਤ ਜੋ ਕਿ ਕੁਝ ਦਿਨਾਂ ...

ਪੂਰੀ ਖ਼ਬਰ »

ਅਰਮਾਨ ਏ ਟੂ ਜ਼ੈਡ ਨੇ ਲਗਵਾਇਆ ਕੈਨੇਡਾ ਦਾ 10 ਸਾਲਾ ਮਲਟੀਪਲ ਵੀਜ਼ਾ

ਬਾਘਾ ਪੁਰਾਣਾ, 25 ਮਈ (ਬਲਰਾਜ ਸਿੰਗਲਾ)-ਸ਼ਹਿਰ ਦੀ ਨਿਹਾਲ ਸਿੰਘ ਵਾਲਾ ਸੜਕ 'ਤੇ ਡੀ.ਐਸ.ਪੀ. ਦਫ਼ਤਰ ਦੇ ਨਾਲ ਸਥਿਤ ਇਲਾਕੇ ਦੀ ਨਾਮਵਰ ਸੰਸਥਾ ਅਰਮਾਨ ਏ ਟੂ ਜੈਡ ਦੇ ਡਾਇਰੈਕਟਰ ਜਸਵਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਸੰਸਥਾ ਵਲੋਂ ਹਰਜੀਤ ਸਿੰਘ ਵਾਸੀ ਚੋਟੀਆਂ ਠੋਬਾ ਦਾ ...

ਪੂਰੀ ਖ਼ਬਰ »

ਓਰੇਨ ਬਿਊਟੀ ਅਕੈਡਮੀ ਵਲੋਂ ਸਾਲਾਨਾ ਕਾਨਵੋਕੇਸ਼ਨ ਦਾ ਆਯੋਜਨ

ਮੋਗਾ, 25 ਮਈ (ਅਮਰਜੀਤ ਸਿੰਘ ਸੰਧੂ)-ਪ੍ਰਸਿੱਧ ਬਿਊਟੀ ਕੰਪਨੀ ਓਰੇਨ ਇੰਟਰਨੈਸ਼ਨਲ ਵਲੋਂ ਮੋਗਾ ਦੇ ਮਾਘੀ ਰਿਜ਼ੋਰਟਸ ਵਿਚ ਇਕ ਵਿਸ਼ਾਲ ਕਨਵੋਕੇਸ਼ਨ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਮੁੱਖ ਮਹਿਮਾਨ ਡਾ. ਹਰਜੋਤ ਕਮਲ ਵਿਧਾਇਕ, ਓਰੇਨ ਦੇ ਫਾਉਂਡਰ ਦਿਨੇਸ਼ ਸੂਦ, ਓਰੇਨ ...

ਪੂਰੀ ਖ਼ਬਰ »

ਮਹੰਤ ਮਹਿੰਦਰ ਦਾਸ ਨੂੰ ਕੀਤੀਆਂ ਸ਼ਰਧਾਂਜਲੀਆਂ ਭੇਟ

ਕਿਸ਼ਨਪੁਰਾ ਕਲਾਂ, 25 ਮਈ (ਅਮੋਲਕ ਸਿੰਘ ਕਲਸੀ)-ਸਥਾਨਕ ਉਦਾਸੀਨ ਡੇਰਾ ਬਾਬਾ ਸ਼੍ਰੀ ਚੰਦ ਜੀ ਦੇ 108 ਮਹੰਤ ਮਹਿੰਦਰ ਦਾਸ ਜੋ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਨਮਿੱਤ ਸ਼੍ਰੀ ਸਹਿਜ ਪਾਠ ਤੇ ਸ਼੍ਰੀ ਅਖੰਡ ਪਾਠਾਂ ਦੇ ਭੋਗ ਡੇਰਾ ਬਾਬਾ ਸ਼੍ਰੀ ਚੰਦ ਜੀ ਵਿਖੇ ਪਾਏ ਗਏ | ...

ਪੂਰੀ ਖ਼ਬਰ »

ਐਾਜਲਸ ਇੰਟਰਨੈਸ਼ਨਲ ਨੇ ਲਗਵਾਇਆ ਆਸਟੇ੍ਰਲੀਆ ਦਾ ਸਟੱਡੀ ਵੀਜ਼ਾ

ਮੋਗਾ, 25 ਮਈ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਦੀ ਮੰਨੀ-ਪ੍ਰਮੰਨੀ ਸੰਸਥਾ ਐਾਜਲਸ ਇੰਟਰਨੈਸ਼ਨਲ ਜੋ ਕਿ ਇੱਥੇ ਅੰਮਿ੍ਤਸਰ ਰੋਡ 'ਤੇ ਢਿੱਲੋਂ ਕਲੀਨਿਕ ਦੇ ਨਾਲ ਸਥਿਤ ਹੈ, ਵਲੋਂ ਬਹੁਤ ਸਾਰੇ ਵਿਦਿਆਰਥੀਆਂ ਦੇ ਵਿਦੇਸ਼ ਵਿਚ ਪੜ੍ਹਨ ਦੇ ਸੁਪਨਿਆਂ ਨੂੰ ਸਾਕਾਰ ਕੀਤਾ ਜਾ ...

ਪੂਰੀ ਖ਼ਬਰ »

ਜੱਸਾ ਸਿੰਘ ਰਾਮਗੜ੍ਹੀਆ ਦੇ ਜਨਮ ਦਿਵਸ ਸਬੰਧੀ ਸਮਾਗਮ ਅੱਜ

ਬਾਘਾ ਪੁਰਾਣਾ, 25 ਮਈ (ਸਿੰਗਲਾ)-ਗੁਰਦੁਆਰਾ ਬਾਬਾ ਵਿਸ਼ਵਕਰਮਾ ਮੋਗਾ ਰੋਡ, ਬਾਘਾ ਪੁਰਾਣਾ ਦੀ ਪ੍ਰਬੰਧਕ ਕਮੇਟੀ ਵਲੋਂ ਕਮੇਟੀ ਦੇ ਪ੍ਰਧਾਨ ਬਲਵਿੰਦਰ ਸਿੰਘ ਗਰੀਨ ਵਾਲਿਆਂ ਦੀ ਅਗਵਾਈ ਹੇਠ ਸਮੂਹ ਕਮੇਟੀ ਮੈਂਬਰਾਂ ਦੇ ਸਹਿਯੋਗ ਨਾਲ ਜੱਸਾ ਸਿੰਘ ਰਾਮਗੜ੍ਹੀਆ ਦੇ ਜਨਮ ...

ਪੂਰੀ ਖ਼ਬਰ »

ਮੋਹਨ ਐਜੂਕੇਅਰ ਨੇ ਲਗਵਾਇਆ ਕੈਨੇਡਾ ਦਾ ਸਟੂਡੈਂਟ ਵੀਜ਼ਾ

ਮੋਗਾ, 25 ਮਈ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਦੀ ਆਈਲਟਸ ਤੇ ਇਮੀਗ੍ਰੇਸ਼ਨ ਸੰਸਥਾ ਮੋਹਨ ਐਜੂਕੇਅਰ ਨੇ ਜੁਪਿੰਦਰ ਸਿੰਘ ਪੁੱਤਰ ਕੇਵਲ ਸਿੰਘ ਵਾਸੀ ਮੋਗਾ ਦਾ ਕੈਨੇਡਾ ਦੇ ਸੈਨੇਕਾ ਕਾਲਜ ਦੇ ਮਈ ਇਨਟੇਕ ਵਿਚ ਦਾਖ਼ਲਾ ਲਗਵਾਇਆ | ਇਸ ਮੌਕੇ ਸੰਸਥਾ ਦੇ ਡਾਇਰੈਕਟਰ ਭਾਨੂ ...

ਪੂਰੀ ਖ਼ਬਰ »

ਮਾਤਾ ਬਲਜੀਤ ਕੌਰ ਨਮਿਤ ਸ਼ਰਧਾਂਜਲੀ ਸਮਾਗਮ

ਸਮਾਧ ਭਾਈ, 25 ਮਈ (ਗੁਰਮੀਤ ਸਿੰਘ ਮਾਣੂੰਕੇ)-ਪਿੰਡ ਖੋਟੇ ਵਿਖੇ ਨਵਜੋਤ ਸਿੰਘ ਬਰਾੜ ਦੀ ਸਤਿਕਾਰਯੋਗ ਦਾਦੀ ਜੀ ਬਲਜੀਤ ਕੌਰ (65 ਸਾਲ), ਨਮਿਤ ਪਾਠ ਦਾ ਭੋਗ ਅਤੇ ਸ਼ਰਧਾਂਜਲੀ ਸਮਾਗਮ ਪਿੰਡ ਖੋਟੇ ਦੇ ਵੱਡਾ ਗੁਰਦੁਆਰਾ ਸਾਹਿਬ ਵਿਖੇ ਹੋਇਆ | ਇਸ ਸਮੇਂ ਸੂਬਾ ਸਕੱਤਰ ਭੋਲਾ ...

ਪੂਰੀ ਖ਼ਬਰ »

ਡਾ. ਨਛੱਤਰ ਸਿੰਘ ਧਾਲੀਵਾਲ ਨਹੀਂ ਰਹੇ

ਨਿਹਾਲ ਸਿੰਘ ਵਾਲਾ, 25 ਮਈ (ਪਲਵਿੰਦਰ ਸਿੰਘ ਟਿਵਾਣਾ)-ਪਿੰਡ ਨਿਹਾਲ ਸਿੰਘ ਵਾਲਾ ਦੇ ਸਮਾਜ ਸੇਵੀ ਪਰਿਵਾਰ ਤੇ ਸਿਆਸੀ ਸ਼ਖ਼ਸੀਅਤ ਸਾਬਕਾ ਸਰਪੰਚ ਕੁਲਵੰਤ ਸਿੰਘ ਧਾਲੀਵਾਲ, ਗੁਰਦੇਵ ਸਿੰਘ ਧਾਲੀਵਾਲ ਅਤੇ ਹਰਬੰਸ ਸਿੰਘ ਧਾਲੀਵਾਲ ਦੇ ਸਤਿਕਾਰਯੋਗ ਭਰਾਤਾ ਡਾ. ਨਛੱਤਰ ...

ਪੂਰੀ ਖ਼ਬਰ »

ਭੇਦਭਰੀ ਹਾਲਤ 'ਚ ਹੋਈ ਟਿੱਪਰ ਚਾਲਕ ਦੀ ਮੌਤ

ਬਾਘਾ ਪੁਰਾਣਾ, 25 ਮਈ (ਬਲਰਾਜ ਸਿੰਗਲਾ)-ਬਾਘਾ ਪੁਰਾਣਾ ਨੇੜੇ ਇਕ ਟਿੱਪਰ ਡਰਾਈਵਰ ਦੀ ਮੌਤ ਹੋਣ ਦਾ ਸਮਾਚਾਰ ਹੈ | ਪੁਲਿਸ ਵਲੋਂ ਮਿਲੀ ਜਾਣਕਾਰੀ ਮੁਤਾਬਿਕ ਧੀਰਾ ਪੁੱਤਰ ਨਾਮਚੰਦ ਵਾਸੀ ਇਆਲੀ ਖ਼ੁਰਦ ਜ਼ਿਲ੍ਹਾ ਲੁਧਿਆਣਾ ਨੇ ਦੱਸਿਆ ਕਿ ਮੇਰਾ ਲੜਕਾ ਰਾਹੁਲ ਹੈਬੋਵਾਲ, ...

ਪੂਰੀ ਖ਼ਬਰ »

-ਮਾਮਲਾ ਪਿੰਡ ਆਲਮ ਵਾਲਾ ਦੇ ਲਾਪਤਾ ਹੋਏ ਵਿਅਕਤੀ ਦਾ-

ਪਰਿਵਾਰਕ ਮੈਂਬਰਾਂ ਨੇ ਥਾਣੇ ਅੱਗੇ ਕੀਤੀ ਇਕੱਤਰਤਾ

ਬਾਘਾ ਪੁਰਾਣਾ, 25 ਮਈ (ਬਲਰਾਜ ਸਿੰਗਲਾ)-ਨੇੜਲੇ ਪਿੰਡ ਆਲਮ ਵਾਲਾ ਦੇ ਵਿਅਕਤੀ ਗੁਰਮੀਤ ਸਿੰਘ ਉਰਫ਼ ਗਾਗਾ ਦੇ ਟਰੱਕ ਉੱਪਰੋਂ ਭੇਦ ਭਰੇ ਢੰਗ ਨਾਲ ਲਾਪਤਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਲਾਪਤਾ ਹੋਏ ਵਿਅਕਤੀ ਦੀ ਪਤਨੀ ਕੁਲਵਿੰਦਰ ਕੌਰ ਦੇ ਨਾਲ ਪਰਿਵਾਰ ਮੈਂਬਰਾਂ ਤੇ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਖੋਲ੍ਹੀ ਗਈ ਚੈਰੀਟੇਬਲ ਲੈਬ ਦਾ ਡਾ. ਓਬਰਾਏ ਨੇ ਕੀਤਾ ਉਦਘਾਟਨ

ਮੋਗਾ, 25 ਮਈ (ਜਸਪਾਲ ਸਿੰਘ ਬੱਬੀ)-ਬਸਤੀ ਗੋਬਿੰਦਗੜ੍ਹ, ਮੋਗਾ ਵਿਖੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੈਨੇਜਿੰਗ ਟਰੱਸਟੀ ਸਮਾਜ ਸੇਵੀ ਡਾ. ਐਸ.ਪੀ.ਸਿੰਘ ਓਬਰਾਏ ਨੇ ਟਰੱਸਟ ਵਲੋਂ ਸਥਾਪਿਤ ਕੀਤੀ ਗਈ ਚੈਰੀਟੇਬਲ ਲੈਬ ਦਾ ਉਦਘਾਟਨ ਕੀਤਾ | ਇਸ ਮੌਕੇ ਉਨ੍ਹਾਂ ਦੱਸਿਆ ...

ਪੂਰੀ ਖ਼ਬਰ »

ਮੁਨੀਮ ਦੇ ਮੋਟਰਸਾਈਕਲ 'ਤੋਂ 3 ਲੱਖ ਦੀ ਨਕਦੀ ਵਾਲਾ ਬੈਗ ਉਡਾਉਣ ਵਾਲੇ ਤਿੰਨ ਨਾਬਾਲਗ ਕੀਤੇ ਕਾਬੂ

ਨਿਹਾਲ ਸਿੰਘ ਵਾਲਾ, 25 ਮਈ (ਪਲਵਿੰਦਰ ਸਿੰਘ ਟਿਵਾਣਾ)-ਥਾਣਾ ਨਿਹਾਲ ਸਿੰਘ ਵਾਲਾ ਦੇ ਪਿੰਡ ਰਣਸੀਂਹ ਕਲਾਂ ਵਿਖੇ ਬੀਤੇ ਕੱਲ੍ਹ ਇਕ ਮੁਨੀਮ ਪਾਸੋਂ ਤਿੰਨ ਅਣਪਛਾਤੇ ਨੌਜਵਾਨਾਂ ਵਲੋਂ ਚਿੱਟੇ ਦਿਨ ਭੇਦ-ਭਰੀ ਹਾਲਤ ਵਿਚ ਤਿੰਨ ਲੱਖ ਰੁਪਏ ਉਡਾਏ ਜਾਣ ਦੇ ਮਾਮਲੇ ਨੂੰ ਥਾਣਾ ...

ਪੂਰੀ ਖ਼ਬਰ »

ਵਿਅਕਤੀ ਦੀ ਮੌਤ ਨੂੰ ਲੈ ਕੇ ਸਿਵਲ ਹਸਪਤਾਲ 'ਚ ਹੰਗਾਮਾ

ਮੋਗਾ, 25 ਮਈ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)-ਅੱਜ ਸਿਵਲ ਹਸਪਤਾਲ ਮੋਗਾ ਵਿਖੇ ਮਿ੍ਤਕ ਵਿਅਕਤੀ ਦਾ ਪੋਸਟਮਾਰਟਮ ਕਰਵਾਉਣ ਵੇਲੇ ਪੁਲਿਸ ਤੇ ਯੂਨੀਅਨ ਦੇ ਵਿਚਕਾਰ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਯੂਨੀਅਨ ਦੇ ਆਗੂਆਂ ਨੇ ਬਿਆਨ ਲਿਖਣ ਵਾਲੇ ਹੌਲਦਾਰ 'ਤੇ ਸ਼ਰਾਬ ...

ਪੂਰੀ ਖ਼ਬਰ »

-ਮਾਮਲਾ ਸ਼ਿਵ ਸੈਨਾ ਦੇ ਵਰਕਰਾਂ ਵਲੋਂ ਖੇਤਾਂ ਦੀ ਰਾਖੀ ਕਰਨ ਵਾਲੇ ਕਾਮਿਆਂ ਨੂੰ ਕੁੱਟਣ ਦਾ-

ਗਊ ਰੱਖਿਅਕਾਂ ਅਤੇ ਸ਼ਿਵ ਸੈਨਾ ਵਰਕਰਾਂ ਿਖ਼ਲਾਫ਼ ਹਲਕੇ ਦੀਆਂ ਪੰਚਾਇਤਾਂ ਅਤੇ ਕਿਸਾਨ ਜਥੇਬੰਦੀਆਂ ਨੇ ਦਿੱਤਾ ਥਾਣੇ ਅੱਗੇ ਧਰਨਾ

ਨਿਹਾਲ ਸਿੰਘ ਵਾਲਾ, 25 ਮਈ (ਪਲਵਿੰਦਰ ਸਿੰਘ ਟਿਵਾਣਾ)-ਥਾਣਾ ਨਿਹਾਲ ਸਿੰਘ ਵਾਲਾ ਦੀਆਂ ਪੰਚਾਇਤਾਂ ਪਿੰਡ ਮਧੇਕੇ, ਰਣਸੀਂਹ ਖ਼ੁਰਦ, ਰਣਸੀਂਹ ਕਲਾਂ, ਧੂੜਕੋਟ ਰਣਸੀਂਹ, ਤਖ਼ਤੂਪੁਰਾ ਸਾਹਿਬ, ਬਿਲਾਸਪੁਰ, ਬੌਡੇ, ਖੋਟੇ, ਜਵਾਹਰ ਸਿੰਘ ਵਾਲਾ ਆਦਿ ਤੋਂ ਇਲਾਵਾ ਹਲਕੇ ਦੀਆਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX