ਤਾਜਾ ਖ਼ਬਰਾਂ


ਸੰਸਦ ਮੈਂਬਰਾਂ ਦੀ ਜਾਂਚ ਲਈ ਸੰਸਦ 'ਚ ਖੁੱਲ੍ਹਾ ਸਿਹਤ ਜਾਂਚ ਕੇਂਦਰ
. . .  14 minutes ago
ਨਵੀਂ ਦਿੱਲੀ, 20 ਨਵੰਬਰ - ਸੰਸਦ ਮੈਂਬਰਾਂ ਦੀ ਸਿਹਤ ਦੀ ਜਾਂਚ ਲਈ ਸੰਸਦ 'ਚ ਸਿਹਤ ਜਾਂਚ ਕੇਂਦਰ ਦਾ ਉਦਘਾਟਨ ਲੋਕ ਸਭਾ ਸਪੀਕਰ ਓਮ ਪ੍ਰਕਾਸ਼ ਬਿਰਲਾ ਨੇ ਕੀਤਾ। ਇਸ ਮੌਕੇ...
ਆਸਟ੍ਰੇਲੀਆ ਦੇ ਸਾਬਕਾ ਪ੍ਰਧਾਨ ਮੰਤਰੀ ਵੱਲੋਂ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ
. . .  19 minutes ago
ਨਵੀਂ ਦਿੱਲੀ, 20 ਨਵੰਬਰ - ਆਸਟ੍ਰੇਲੀਆ ਦੇ ਸਾਬਕਾ ਪ੍ਰਧਾਨ ਮੰਤਰੀ ਟੋਨੀ ਐਬੋਟ ਵੱਲੋਂ ਅੱਜ ਦਿੱਲੀ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ...
80 ਗ੍ਰਾਮ ਹੈਰੋਇਨ ਸਣੇ ਲੜਕਾ-ਲੜਕੀ ਕਾਬੂ
. . .  1 minute ago
ਪਠਾਨਕੋਟ, 20 ਨਵੰਬਰ (ਸੰਧੂ)- ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਦੇ ਤਹਿਤ ਅੱਜ ਪੁਲਿਸ ਨੇ 80 ਗ੍ਰਾਮ ਹੈਰੋਇਨ ਸਮੇਤ ਇੱਕ ਲੜਕੇ ਅਤੇ ਲੜਕੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸੰਬੰਧੀ ਡੀ. ਐੱਸ. ਪੀ. ਸਿਟੀ...
ਜੇ. ਐੱਨ. ਯੂ. ਨੇ ਵਿਦਿਆਰਥੀਆਂ ਨੂੰ ਅੰਦੋਲਨ ਬੰਦ ਕਰਨ ਦੀ ਅਪੀਲ
. . .  about 1 hour ago
ਨਵੀਂ ਦਿੱਲੀ, 20 ਨਵੰਬਰ- ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇ. ਐੱਨ. ਯੂ.) ਨੇ ਵਿਦਿਆਰਥੀਆਂ ਨੂੰ ਆਪਣੇ ਅੰਦੋਲਨ ਨੂੰ ਬੰਦ ਕਰਨ, ਕਲਾਸਾਂ 'ਚ ਵਾਪਸ ਪਰਤਣ...
ਜਲਦ ਹੋਵੇਗੀ ਭਾਰਤ-ਪਾਕਿ ਅਧਿਕਾਰੀਆਂ ਵਿਚਾਲੇ ਬੈਠਕ, ਸ਼ਰਧਾਲੂਆਂ ਨੂੰ ਆ ਰਹੀਆਂ ਸਮੱਸਿਆਵਾਂ 'ਤੇ ਹੋਵੇਗੀ ਚਰਚਾ
. . .  about 1 hour ago
ਬਟਾਲਾ, 20 ਨਵੰਬਰ (ਕਾਹਲੋਂ)- ਕਰਤਾਰਪੁਰ ਸਾਹਿਬ ਲਾਂਘੇ ਰਾਹੀਂ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ (ਕਰਤਾਰਪੁਰ) ਜਾਣ ਵਾਲੇ ਸ਼ਰਧਾਲੂਆਂ ਨੂੰ ਆ ਰਹੀਆਂ ਸਮੱਸਿਆਵਾਂ 'ਤੇ ਚਰਚਾ ਕਰਨ ਲਈ...
ਗੁਰੂਹਰਸਹਾਏ : ਵਿਸ਼ਵ ਕਬੱਡੀ ਕੱਪ ਦੇ ਚਾਰ ਦਸੰਬਰ ਨੂੰ ਹੋਣ ਵਾਲੇ ਮੈਚ ਸੰਬੰਧੀ ਡੀ. ਸੀ. ਫ਼ਿਰੋਜ਼ਪੁਰ ਵਲੋਂ ਸਟੇਡੀਅਮ ਦਾ ਦੌਰਾ
. . .  about 1 hour ago
ਗੁਰੂਹਰਸਹਾਏ, 20 ਨਵੰਬਰ (ਕਪਿਲ ਕੰਧਾਰੀ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਵ ਕਬੱਡੀ ਕੱਪ ਕਰਵਾਇਆ ਜਾ ਰਿਹਾ ਹੈ, ਜਿਸ ਦੇ ਦੋ ਮੈਚ ਚਾਰ ਦਸੰਬਰ ਦਿਨ ਬੁੱਧਵਾਰ ਨੂੰ...
ਗੋਆ 'ਚ ਸ਼ੁਰੂ ਹੋਇਆ 50ਵਾਂ ਕੌਮਾਂਤਰੀ ਫ਼ਿਲਮ ਫ਼ੈਸਟੀਵਲ
. . .  about 2 hours ago
ਪਣਜੀ, 20 ਨਵੰਬਰ- ਗੋਆ ਦੀ ਰਾਜਧਾਨੀ ਪਣਜੀ 'ਚ ਅੱਜ ਭਾਰਤ ਦਾ 50ਵਾਂ ਕੌਮਾਂਤਰੀ ਫ਼ਿਲਮ ਫ਼ੈਸਟੀਵਲ (ਆਈ. ਐੱਫ. ਐੱਫ. ਆਈ.) ਸ਼ੁਰੂ ਹੋ ਗਿਆ ਹੈ। ਫ਼ੈਸਟੀਵਲ ਦੇ ਉਦਘਾਟਨ ਮੌਕੇ ਕੇਂਦਰੀ ਮੰਤਰੀ...
ਫਤਹਿਗੜ੍ਹ ਚੂੜੀਆਂ 'ਚ ਹੋਵੇਗਾ ਸ਼ਹੀਦ ਜਵਾਨ ਮਨਿੰਦਰ ਸਿੰਘ ਦਾ ਅੰਤਿਮ ਸਸਕਾਰ
. . .  about 2 hours ago
ਰਾਜਾਸਾਂਸੀ, 20 ਨਵੰਬਰ (ਹਰਦੀਪ ਸਿੰਘ ਖੀਵਾ)- ਬੀਤੀ 18 ਨਵੰਬਰ ਨੂੰ ਸਿਆਚਿਨ ਗਲੇਸ਼ੀਅਰ 'ਚ ਬਰਫ਼ ਦੇ ਤੂਫ਼ਾਨ 'ਚ ਸ਼ਹੀਦ ਹੋਏ ਘੋਨੇਵਾਲਾ ਦੇ ਜਵਾਨ ਮਨਿੰਦਰ ਸਿੰਘ ਹਾਲ ਵਾਸੀ ਰਾਜਾਸਾਂਸੀ ਦੀ...
ਸੱਸ ਨੇ ਪੁੱਤਰ ਦੇ ਕਤਲ ਦੇ ਸ਼ੱਕ 'ਚ ਨੂੰਹ ਦਾ ਕਰਵਾਇਆ ਕਤਲ
. . .  about 2 hours ago
ਖੰਨਾ, 20 ਨਵੰਬਰ (ਹਰਜਿੰਦਰ ਸਿੰਘ ਲਾਲ)- ਖੰਨਾ ਦੇ ਪਿੰਡ ਭੁਮਦੀ 'ਚ ਦਿਨ-ਦਿਹਾੜੇ ਗੋਲੀਆਂ ਮਾਰ ਕੇ ਜਸਵੀਰ ਕੌਰ ਨਾਮੀ ਔਰਤ ਦੇ ਕਤਲ ਦੇ ਮਾਮਲੇ ਨੂੰ ਖੰਨਾ ਪੁਲਿਸ ਨੇ ਹੱਲ ਕਰ ਲੈਣ ਦਾ ਦਾਅਵਾ ਕੀਤਾ...
ਵੀਰਭੱਦਰ ਦੇ ਰਿਸ਼ਤੇਦਾਰ ਦੇ ਕਾਤਲ ਨੂੰ ਤਾਅ ਉਮਰ ਦੀ ਸਜ਼ਾ
. . .  about 3 hours ago
ਚੰਡੀਗੜ੍ਹ, 20 ਨਵੰਬਰ (ਰਣਜੀਤ)- ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਵੀਰਭੱਦਰ ਸਿੰਘ ਦੀ ਪਤਨੀ ਦੇ ਭਤੀਜੇ ਆਕਾਸ਼ ਸੇਨ ਦੀ ਹੱਤਿਆ ਦੇ ਮਾਮਲੇ 'ਚ ਜ਼ਿਲ੍ਹਾ ਅਦਾਲਤ ਦੇ ਜੱਜ...
ਘਾਟੀ 'ਚ ਆਮ ਵਾਂਗ ਹੋ ਰਹੇ ਹਨ ਹਾਲਾਤ, ਸੁਰੱਖਿਆ ਦੇ ਮੱਦੇਨਜ਼ਰ ਇੰਟਰਨੈੱਟ ਸੇਵਾ 'ਤੇ ਰੋਕ- ਸ਼ਾਹ
. . .  about 3 hours ago
ਨਵੀਂ ਦਿੱਲੀ, 20 ਨਵੰਬਰ- ਸਰਕਾਰ ਨੇ ਅੱਜ ਰਾਜ ਸਭਾ 'ਚ ਕਿਹਾ ਕਿ ਜੰਮੂ-ਕਸ਼ਮੀਰ, ਖ਼ਾਸ ਕਰਕੇ ਘਾਟੀ 'ਚ ਹਾਲਾਤ ਤੇਜ਼ੀ ਨਾਲ ਆਮ ਵਾਂਗ ਹੋ ਰਹੇ ਹਨ ਅਤੇ ਇਲਾਕੇ 'ਚ ਜਲਦੀ ਹੀ ਇੰਟਰਨੈੱਟ ਸੇਵਾਵਾਂ ਸ਼ੁਰੂ ਕਰ...
ਕਾਂਗਰਸ ਦੇ 7 ਸੰਮਤੀ ਮੈਂਬਰਾਂ ਨੇ ਚੇਅਰਮੈਨ ਅਤੇ ਅਫਸਰਸ਼ਾਹੀ ਖ਼ਿਲਾਫ਼ ਅਪਣਾਏ ਬਾਗੀ ਤੇਵਰ
. . .  about 3 hours ago
ਮਾਛੀਵਾੜਾ ਸਾਹਿਬ, 20 ਨਵੰਬਰ (ਸੁਖਵੰਤ ਸਿੰਘ ਗਿੱਲ) - ਹਲਕਾ ਸਮਰਾਲਾ ਦੇ ਬਲਾਕ ਮਾਛੀਵਾੜਾ 'ਚ ਕਾਂਗਰਸ ਪਾਰਟੀ ਨੂੰ ਲੋਕਾਂ ਵਲੋਂ ਚੁਣੇ ਹੋਏ ਮੈਂਬਰਾਂ ਦੀ ਅਣਦੇਖੀ ਕਰਨੀ ਉਸ ਸਮੇਂ ਮਹਿੰਗੀ ਪਈ, ਜਦੋਂ ਬਲਾਕ ਸੰਮਤੀ ਦੇ ਉਪ ਚੇਅਰਮੈਨ...
ਅਰਜਨਟੀਨਾ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  1 minute ago
ਬਿਊਨਸ ਆਈਰਸ, 20 ਨਵੰਬਰ- ਅਰਜਨਟੀਨਾ ਦੇ ਮੱਧ ਖੇਤਰ 'ਚ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। ਕੌਮੀ ਭੂ-ਵਿਗਿਆਨਕ ਵਿਭਾਗ ਮੁਤਾਬਕ ਭੂਚਾਲ ਸਥਾਨਕ ਸਮੇਂ ਮੁਤਾਬਕ...
ਕਾਰ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ, 8 ਲੋਕਾਂ ਦੀ ਮੌਤ
. . .  about 4 hours ago
ਦਿਸਪੁਰ, 20 ਨਵੰਬਰ- ਅਸਾਮ 'ਚ ਅੱਜ ਇੱਕ ਕਾਰ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ 'ਚ 8 ਲੋਕਾਂ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਇਹ ਹਾਦਸਾ ਉਦਲਗੁਰੀ ਜ਼ਿਲ੍ਹੇ ਦੇ ਓਰੰਗ ਇਲਾਕੇ...
ਕੁੱਕੜ ਪਿੰਡ ਦੇ ਵਿਅਕਤੀ ਦੀ ਦੁਬਈ 'ਚ ਮੌਤ
. . .  about 3 hours ago
ਜਲੰਧਰ, 20 ਨਵੰਬਰ (ਪਵਨ)- ਜਲੰਧਰ ਛਾਉਣੀ ਦੇ ਅਧੀਨ ਪੈਂਦੇ ਕੁੱਕੜ ਪਿੰਡ ਦੇ ਰਹਿਣ ਵਾਲੇ ਕੁਲਵਿੰਦਰ ਸਿੰਘ ਕਿੰਦਾ ਨਾਮੀ ਵਿਅਕਤੀ ਦੀ ਦੁਬਈ ਵਿਖੇ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮਿਲੀ ਜਾਣਕਾਰੀ...
ਇੰਡੀਗੋ ਦੀ ਉਡਾਣ ਦੀ ਚੇਨਈ ਹਵਾਈ ਅੱਡੇ 'ਤੇ ਹੋਈ ਐਮਰਜੈਂਸੀ ਲੈਂਡਿੰਗ
. . .  about 5 hours ago
ਪਵਾਰ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
. . .  about 5 hours ago
ਅਕਾਲੀ ਆਗੂ ਦਲਬੀਰ ਸਿੰਘ ਢਿਲਵਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਬਿਕਰਮ ਸਿੰਘ ਮਜੀਠੀਆ
. . .  about 5 hours ago
ਕਪੂਰਥਲਾ 'ਚ ਮਿਲੇ ਤਿੰਨ ਬੰਬ ਨੁਮਾ ਸੈੱਲ, ਜਾਂਚ 'ਚ ਜੁਟੀ ਪੁਲਿਸ
. . .  about 5 hours ago
ਜੰਮੂ-ਕਸ਼ਮੀਰ ਦੇ ਹਸਪਤਾਲਾਂ 'ਚ ਦਵਾਈਆਂ ਦੀ ਕਮੀ ਨਹੀਂ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 6 hours ago
ਜੰਮੂ-ਕਸ਼ਮੀਰ ਦੇ ਸਾਰੇ ਸਕੂਲ ਖੁੱਲ੍ਹੇ ਹਨ- ਅਮਿਤ ਸ਼ਾਹ
. . .  about 6 hours ago
ਪੱਥਰਬਾਜ਼ੀ ਦੀਆਂ ਘਟਨਾਵਾਂ 'ਚ ਇਸ ਸਾਲ ਕਮੀ ਆਈ- ਸ਼ਾਹ
. . .  about 6 hours ago
5 ਅਗਸਤ ਤੋਂ ਬਾਅਦ ਕਿਸੇ ਵੀ ਨਾਗਰਿਕ ਦੀ ਮੌਤ ਪੁਲਿਸ ਦੀ ਗੋਲੀ ਨਾਲ ਨਹੀਂ ਹੋਈ- ਅਮਿਤ ਸ਼ਾਹ
. . .  about 6 hours ago
ਜੰਮੂ-ਕਸ਼ਮੀਰ 'ਚ ਹਾਲਾਤ ਸੁਧਰ ਰਹੇ ਹਨ- ਅਮਿਤ ਸ਼ਾਹ
. . .  about 6 hours ago
ਜੰਮੂ-ਕਸ਼ਮੀਰ 'ਚ ਇੰਟਰਨੈੱਟ ਦੀ ਬਹਾਲੀ 'ਤੇ ਸਥਾਨਕ ਪ੍ਰਸ਼ਾਸਨ ਫ਼ੈਸਲਾ ਲਵੇਗਾ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 6 hours ago
ਜੰਮੂ-ਕਸ਼ਮੀਰ ਦੇ ਕਿਸੇ ਵੀ ਥਾਣੇ 'ਚ ਕਰਫ਼ਿਊ ਨਹੀਂ ਲੱਗਾ- ਸ਼ਾਹ
. . .  about 6 hours ago
ਰਾਜ ਸਭਾ 'ਚ ਬੋਲ ਰਹੇ ਹਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 6 hours ago
ਲੁਧਿਆਣਾ ਪੁਲਿਸ ਨੇ 12 ਕਰੋੜ ਰੁਪਏ ਦੀ ਹੈਰੋਇਨ ਸਣੇ ਦੋ ਤਸਕਰਾਂ ਨੂੰ ਕੀਤਾ ਕਾਬੂ
. . .  about 6 hours ago
ਅੰਮ੍ਰਿਤਸਰ ਦੇ ਕੰਪਨੀ ਬਾਗ 'ਚ ਵੜਿਆ ਬਾਰਾਂਸਿੰਗਾ, ਲੋਕਾਂ 'ਚ ਫੈਲੀ ਦਹਿਸ਼ਤ
. . .  about 6 hours ago
ਪੁਲਿਸ ਨੇ ਹਿਰਾਸਤ 'ਚ ਲਏ ਲਾਠੀਚਾਰਜ ਵਿਰੁੱਧ ਪ੍ਰਦਰਸ਼ਨ ਕਰਨ ਜਾ ਰਹੇ ਜੇ. ਐੱਨ. ਯੂ. ਵਿਦਿਆਰਥੀ
. . .  about 6 hours ago
ਸੰਸਦ 'ਚ ਪਹੁੰਚੇ ਅਮਿਤ ਸ਼ਾਹ
. . .  about 6 hours ago
ਮਨੁੱਖੀ ਸਰੋਤ ਵਿਕਾਸ ਮੰਤਰਾਲੇ 'ਚ ਪਹੁੰਚਿਆ ਜੇ. ਐੱਨ. ਯੂ. ਵਿਦਿਆਰਥੀਆਂ ਦਾ ਇੱਕ ਵਫ਼ਦ
. . .  about 7 hours ago
ਰਾਜ ਸਭਾ 'ਚ ਉੱਠਿਆ ਗਾਂਧੀ ਪਰਿਵਾਰ ਤੋਂ ਐੱਸ. ਪੀ. ਜੀ. ਸੁਰੱਖਿਆ ਹਟਾਉਣ ਦਾ ਮੁੱਦਾ
. . .  about 7 hours ago
ਸੰਸਦ 'ਚ ਪਹੁੰਚੇ ਸ਼ਰਦ ਪਵਾਰ
. . .  about 7 hours ago
ਚਿਦੰਬਰਮ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਨੇ ਈ. ਡੀ. ਨੂੰ ਜਾਰੀ ਕੀਤਾ ਨੋਟਿਸ
. . .  about 7 hours ago
ਸੋਨੀਆ ਗਾਂਧੀ ਦੀ ਪ੍ਰਧਾਨਗੀ ਹੇਠ ਕਾਂਗਰਸ ਦੇ ਲੋਕ ਸਭਾ ਮੈਂਬਰਾਂ ਦੀ ਹੋ ਰਹੀ ਹੈ ਬੈਠਕ
. . .  about 7 hours ago
ਜਲੰਧਰ ਦੇ ਜੋਤੀ ਚੌਕ 'ਚ ਦੁਕਾਨਦਾਰਾਂ ਨੇ ਲਾਇਆ ਧਰਨਾ
. . .  about 8 hours ago
ਮਹਾਰਾਸ਼ਟਰ 'ਚ ਮਚੇ ਸਿਆਸੀ ਤੂਫ਼ਾਨ ਵਿਚਾਲੇ ਅੱਜ ਪ੍ਰਧਾਨ ਮੰਤਰੀ ਮੋਦੀ ਨੂੰ ਮਿਲਣਗੇ ਸ਼ਰਦ ਪਵਾਰ
. . .  about 8 hours ago
ਦਿੱਲੀ 'ਚ ਪ੍ਰਦੂਸ਼ਣ ਕਾਰਨ ਹਾਲਾਤ ਖ਼ਰਾਬ
. . .  about 9 hours ago
ਮਹਾਰਾਸ਼ਟਰ ਵਿਚ ਰਾਸ਼ਟਰਪਤੀ ਰਾਜ 'ਤੇ ਅੱਜ ਸੰਸਦ ਵਿਚ ਰਿਪੋਰਟ ਪੇਸ਼ ਕਰਨਗੇ ਗ੍ਰਹਿ ਮੰਤਰੀ
. . .  about 10 hours ago
ਅੱਜ ਦਾ ਵਿਚਾਰ
. . .  about 10 hours ago
ਨਸ਼ੇ ਦੀ ਓਵਰਡੋਜ਼ ਕਾਰਨ 19 ਸਾਲਾ ਨੌਜਵਾਨ ਦੀ ਮੌਤ
. . .  1 day ago
ਪੰਜਾਬ ਸਰਕਾਰ ਵੱਲੋਂ 6 ਆਈ.ਏ.ਐੱਸ ਤੇ 2 ਪੀ.ਸੀ.ਐੱਸ ਅਫ਼ਸਰਾਂ ਦੇ ਤਬਾਦਲੇ
. . .  1 day ago
ਸੜਕ ਹਾਦਸੇ ਦੌਰਾਨ 2 ਵਿਅਕਤੀਆਂ ਦੀ ਮੌਤ, 2 ਜ਼ਖ਼ਮੀ
. . .  1 day ago
ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ
. . .  1 day ago
ਖਾਲੜਾ ਸੈਕਟਰ ਤੋਂ ਤਿੰਨ ਪਾਕਿਸਤਾਨੀ ਕਾਬੂ
. . .  1 day ago
ਯੂਥ ਕਾਂਗਰਸ ਵੱਲੋਂ ਕੱਲ੍ਹ ਕੀਤਾ ਜਾਵੇਗਾ ਸੰਸਦ ਦਾ ਘਿਰਾਓ
. . .  1 day ago
ਨਵਾਂਸ਼ਹਿਰ ਤੋਂ ਵਿਧਾਇਕ ਅੰਗਦ ਸਿੰਘ ਸੈਣੀ ਦੇ ਵਿਆਹ ਸਮਾਗਮ ਦੀਆ ਤਸਵੀਰਾਂ
. . .  1 day ago
ਲੋਕ ਸਭਾ ਦੀ ਕਾਰਵਾਈ ਕੱਲ੍ਹ ਤੱਕ ਦੇ ਲਈ ਮੁਲਤਵੀ
. . .  about 1 hour ago
ਹੈਰੋਇਨ ਸਮੇਤ ਪੁਲਿਸ ਕਾਂਸਟੇਬਲ ਕਾਬੂ
. . .  1 minute ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 12 ਜੇਠ ਸੰਮਤ 551

ਸੰਗਰੂਰ

ਬਿਜਲੀ ਟਰਾਂਸਫ਼ਾਰਮਰ ਫਟਣ ਕਾਰਨ ਜ਼ਖ਼ਮੀ ਹੋਏ 2 ਵਿਅਕਤੀਆਂ ਨੇ ਦਮ ਤੋੜਿਆ

ਮੂਣਕ, 25 ਮਈ (ਵਰਿੰਦਰ ਭਾਰਦਵਾਜ, ਕੇਵਲ ਸਿੰਗਲਾ)- ਪਿੰਡ ਹਮੀਰਗੜ੍ਹ ਵਿਖੇ ਬੀਤੀ 16 ਮਈ ਨੂੰ ਬਿਜਲੀ ਦਾ ਟਰਾਂਸਫ਼ਾਰਮਰ ਫਟਣ ਕਾਰਨ ਵਾਪਰੇ ਹਾਦਸੇ ਦੌਰਾਨ ਤਿੰਨ ਵਿਅਕਤੀ ਜ਼ਖਮੀ ਹੋਏ ਸਨ ਜਿਨ੍ਹਾਂ ਵਿਚੋਂ 2 ਗੰਭੀਰ ਜ਼ਖਮੀਆਂ ਨੇ ਜੇਰੇ ਇਲਾਜ ਹਿਸਾਰ ਹਸਪਤਾਲ ਵਿਚ ਦਮ ਤੋੜ ਦਿੱਤਾ | ਪੁਲਿਸ ਨੇ ਬਿਜਲੀ ਵਿਭਾਗ ਦੇ ਵਿਰੁੱਧ ਧਾਰਾ 304 ਏ 427 ਆਈ.ਪੀ.ਸੀ ਦਾ ਮੁਕੱਦਮਾ ਨੰਬਰ-55 ਦਰਜ ਕਰ ਕੇ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ | ਥਾਣਾ ਮੁਖੀ ਸ: ਗੁਰਮੀਤ ਸਿੰਘ ਨੇ ਦੱਸਿਆ ਕਿ ਬੀਤੀ 16 ਮਈ ਨੂੰ ਪਿੰਡ ਹਮੀਰਗੜ੍ਹ ਵਿਖੇ ਵਾਪਰੇ ਟਰਾਂਸਫ਼ਾਰਮਰ ਫਟਣ ਦੇ ਹਾਦਸੇ ਵਿਚ ਤਿੰਨ ਵਿਅਕਤੀ ਜ਼ਖਮੀ ਹੋ ਗਏ ਸਨ | ਹਰਨੇਕ ਸਿੰਘ ਧਾਲੀਵਾਲ (85) ਪੁੱਤਰ ਪਾਲ ਸਿੰਘ ਪ੍ਰਧਾਨ ਗੁਰੂ ਘਰ ਦੀ 24 ਮਈ ਨੂੰ ਅਤੇ ਪਰਮਜੀਤ ਸਿੰਘ ਉਰਫ਼ ਪੰਮਾ (50) ਪੁੱਤਰ ਇੰਦਰ ਸਿੰਘ ਵਾਸੀ ਹਮੀਰਗੜ੍ਹ ਦੀ ਅੱਜ ਹਿਸਾਰ ਹਸਪਤਾਲ ਵਿਖੇ ਜੇਰੇ ਇਲਾਜ ਮੌਤ ਹੋ ਗਈ | ਲਾਸਾਂ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਨੂੰ ਸੌਾਪ ਦਿੱਤੀਆਂ, ਜਦੋਂ ਕਿ ਤੀਜੇ ਜ਼ਖਮੀ ਦੀ ਹਾਲਤ ਠੀਕ ਹੈ | ਮਿ੍ਤਕ ਹਰਨੇਕ ਸਿੰਘ ਦੇ ਬੇਟੇ ਸ਼ਮਸ਼ੇਰ ਸਿੰਘ ਨੇ ਦੱਸਿਆ ਕਿ ਇਹ ਹਾਦਸਾ ਬਿਜਲੀ ਵਿਭਾਗ ਦੀ ਲਾਪਰਵਾਹੀ ਕਾਰਨ ਵਾਪਰਿਆ ਹੈ ਜੋ ਕਿ ਇਸ ਟਰਾਂਸਫ਼ਾਰਮਰ ਦੇ ਛਾਟ ਹੋਣ ਅਤੇ ਖ਼ਰਾਬ ਹੋਣ ਸਬੰਧੀ ਪਹਿਲਾਂ ਹੀ ਬਿਜਲੀ ਵਿਭਾਗ ਨੂੰ ਅਗਾਉਂ ਸੂਚਨਾ ਦਿੱਤੀ ਗਈ ਸੀ ਪਰ ਫਿਰ ਵੀ ਬਿਜਲੀ ਵਿਭਾਗ ਨੇ ਠੋਸ ਕਦਮ ਨਹੀਂ ਚੁੱਕੇ ਅਤੇ ਵਿਭਾਗ ਦੀਆਂ ਅਣਗਹਿਲੀ ਕਾਰਨ ਵਾਪਰੇ ਹਾਦਸੇ ਵਿਚ 2 ਵਿਅਕਤੀਆਂ ਨੂੰ ਆਪਣੀ ਜਾਨ ਤੋਂ ਹੱਥ ਧੋਣਾ ਪਿਆ | ਪਿੰਡ ਵਾਸੀਆਂ ਦੀ ਸਰਕਾਰ ਤੋਂ ਮੰਗ ਹੈ ਕਿ ਪੀੜਤ ਪਰਿਵਾਰਾਂ ਨੂੰ ਬਣਦੀ ਸਹਾਇਤਾ ਦਿੱਤੀ ਜਾਵੇ |

ਬਰਨਾਲਾ ਨੇ ਬੀਬੀ ਬਾਦਲ ਨੂੰ ਦਿੱਤੀ ਵਧਾਈ

ਧੂਰੀ, 25 ਮਈ (ਭੁੱਲਰ)- ਬਠਿੰਡਾ ਤੋਂ ਸ਼ੋ੍ਰਮਣੀ ਅਕਾਲੀ ਦਲ ਦੀ ਉਮੀਦਵਾਰ ਬੀਬੀ ਹਰਸਿਮਰਤ ਕੌਰ ਬਾਦਲ ਦੇ ਤੀਸਰੀ ਵਾਰ ਸ਼ਾਨਦਾਰ ਜਿੱਤ ਪ੍ਰਾਪਤ ਕਰਨ 'ਤੇ ਐਡਵੋਕੇਟ ਸਿਮਰਪ੍ਰਤਾਪ ਸਿੰਘ ਬਰਨਾਲਾ ਨੇ ਬੀਬੀ ਬਾਦਲ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ | ਹਲਕਾ ਧੂਰੀ ਤੋਂ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਤਸਕਰੀ ਵਿਚੋਂ ਚਾਰ ਬਰੀ

ਸੰਗਰੂਰ, 25 ਮਈ (ਧੀਰਜ ਪਸ਼ੌਰੀਆ)- ਵਧੀਕ ਸੈਸ਼ਨ ਜੱਜ ਡਾ: ਰਜਨੀਸ਼ ਦੀ ਅਦਾਲਤ ਨੇ ਨਾਜਾਇਜ਼ ਸ਼ਰਾਬ ਦੀ ਤਸਕਰੀ ਦੇ ਦੋਸ਼ਾਂ ਵਿਚੋਂ ਚਾਰ ਵਿਅਕਤੀਆਂ ਨੂੰ ਬਰੀ ਕਰਨ ਦਾ ਹੁਕਮ ਸੁਣਾਇਆ ਗਿਆ ਹੈ | ਬਚਾਅ ਪੱਖ ਦੇ ਵਕੀਲ ਸੁਰਜੀਤ ਸਿੰਘ ਗਰੇਵਾਲ ਅਤੇ ਅਮਨਦੀਪ ਸਿੰਘ ਗਰੇਵਾਲ ...

ਪੂਰੀ ਖ਼ਬਰ »

70 ਪਿੰਡਾਂ ਵਿਚ ਕਾਂਗਰਸ ਦੀ ਸਰਦਾਰੀ ਵਾਲੇ ਵਿਧਾਨ ਸਭਾ ਹਲਕੇ ਦੇ 86 ਪਿੰਡਾਂ ਵਿਚੋਂ 71 ਪਿੰਡਾਂ ਵਿਚ ਲਹਿਰਾਇਆ ਝਾੜੂ ਦਾ ਪਰਚਮ

ਸੰਗਰੂਰ, 25 ਮਈ (ਧੀਰਜ ਪਸ਼ੌਰੀਆ)- ਵਿਧਾਨ ਸਭਾ ਹਲਕਾ ਸੰਗਰੂਰ ਜਿੱਥੇ ਕਾਂਗਰਸ ਉਮੀਦਵਾਰ ਨੇ 2017 ਦੀਆਂ ਵਿਧਾਨ ਸਭਾ ਚੋਣਾਂ ਵਿਚ 67310 ਵੋਟਾਂ ਨਾਲ ਰਿਕਾਰਡ ਤੋੜ ਜਿੱਤ ਪ੍ਰਾਪਤ ਕੀਤੀ ਸੀ ਅਤੇ ਚਾਰ ਮਹੀਨੇ ਪਹਿਲਾਂ ਹੀ ਹੋਈਆਂ ਪੰਚਾਇਤ ਚੋਣਾਂ ਵਿਚ ਕਾਂਗਰਸ ਨੇ ਹਲਕੇ ਦੇ 86 ...

ਪੂਰੀ ਖ਼ਬਰ »

ਵੁਮੈਨ ਕਲੱਬ ਸੁਨਾਮ ਦੀ ਮੀਟਿੰਗ

ਸੁਨਾਮ ਊਧਮ ਸਿੰਘ ਵਾਲਾ, 25 ਮਈ (ਧਾਲੀਵਾਲ, ਭੁੱਲਰ)- ਵੁਮੈਨ ਕਲੱਬ ਸੁਨਾਮ ਦੀ ਇੱਕ ਮੀਟਿੰਗ ਪ੍ਰਧਾਨ ਸੁਮਨ ਬਾਂਸਲ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਲਈ ਸਿਲਾਈ ਕੇਂਦਰ ਚਲਾਉਣ ਤੋਂ ਇਲਾਵਾ ਕੁਕਿੰਗ ਕਲਾਸਾਂ ਲਗਾਉਣ ਦਾ ...

ਪੂਰੀ ਖ਼ਬਰ »

ਸੋਮ ਨਾਥ ਵਰਮਾ ਬਣੇ ਪ੍ਰਧਾਨ

ਸੁਨਾਮ ਊਧਮ ਸਿੰਘ ਵਾਲਾ, 25 ਮਈ (ਭੁੱਲਰ, ਧਾਲੀਵਾਲ) - ਲਾਇਨਜ ਕਲੱਬ ਸੁਨਾਮ (ਟਾਪ) ਦੀ ਮੀਟਿੰਗ ਕਲੱਬ ਪ੍ਰਧਾਨ ਰਜਿੰਦਰ ਕੁਮਾਰ ਦੀ ਪ੍ਰਧਾਨਗੀ ਹੇਠ ਸਥਾਨਕ ਇੱਕ ਰੈਸਟੋਰੈਂਟ ਵਿਖੇ ਹੋਈ ਜਿਸ ਵਿਚ ਕਲੱਬ ਦੇ ਸਕੱਤਰ ਨੇ ਪਿਛਲੇ ਸਾਲ ਦਾ ਲੇਖਾ ਜੋਖਾ ਪੜ੍ਹ ਕੇ ਸੁਣਾਇਆ | ਇਸ ...

ਪੂਰੀ ਖ਼ਬਰ »

ਬੜੂ ਸਾਹਿਬ ਅਧੀਨ 'ਵਰਸਿਟੀ ਦੀ ਵਿਦਿਆਰਥਣ ਸਮਰ ਕੈਂਪ ਲਈ ਚੁਣੀ

ਧਰਮਗੜ੍ਹ, 25 ਮਈ (ਗੁਰਜੀਤ ਸਿੰਘ ਚਹਿਲ)- ਕਲਗੀਧਰ ਟਰੱਸਟ ਬੜੂ ਸਾਹਿਬ ਅਧੀਨ ਅਕਾਲੀ ਵਰਸਿਟੀ ਵਿਦਿਆਰਥੀਆਂ ਦੇ ਭਵਿੱਖ ਨੂੰ ਰੌਸ਼ਨ ਕਰਨ ਲਈ ਨਿਰੰਤਰ ਯਤਨਸੀਲ ਹੈ | ਇਸ ਮੌਕੇ ਵਰਸਿਟੀ ਦੇ ਫਿਜੀਕਸ ਵਿਭਾਗ ਦੇ ਮੁਖੀ ਡਾ: ਸੁਖਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ...

ਪੂਰੀ ਖ਼ਬਰ »

ਪੰਜਾਬ ਪ੍ਰਦੇਸ਼ ਖੱਤਰੀ ਸਭਾ ਵਲੋਂ ਸਨਮਾਨ ਸਮਾਰੋਹ

ਸੰਗਰੂਰ, 25 ਮਈ (ਚੌਧਰੀ ਨੰਦ ਲਾਲ ਗਾਂਧੀ) - ਖੱਤਰੀ ਸਭਾ ਸਟੇਟ ਮੀਟਿੰਗ 26 ਮਈ ਲੁਧਿਆਣਾ ਵਿਖੇ ਰੱਖੀ ਗਈ ਹੈ ਇਹ ਮੀਟਿੰਗ ਪੰਜਾਬ ਪ੍ਰਦੇਸ਼ ਖੱਤਰੀ ਸਭਾ ਦੇ ਪ੍ਰਧਾਨ ਨਰੇਸ਼ ਕੁਮਾਰ ਸਹਿਗਲ ਦੀ ਪ੍ਰਧਾਨਗੀ ਵਿਚ ਹੋ ਰਹੀ ਹੈ | ਉਨ੍ਹਾਂ ਦੱਸਿਆ ਕਿ ਖੱਤਰੀ ਗੌਰਵ ਐਵਾਰਡ ਨਾਲ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX