ਤਾਜਾ ਖ਼ਬਰਾਂ


ਫ਼ਿਲਮੀ ਅਦਾਕਾਰ ਸੰਜੇ ਦੱਤ ਹਸਪਤਾਲ ਦਾਖਲ
. . .  1 day ago
ਮੁੰਬਈ, 8 ਅਗਸਤ - ਮਸ਼ਹੂਰ ਫ਼ਿਲਮੀ ਅਦਾਕਾਰ ਸੰਜੇ ਦੱਤ ਨੂੰ ਸਾਹ ਲੈਣ 'ਚ ਤਕਲੀਫ਼ ਦੇ ਚੱਲਦਿਆਂ ਮੁੰਬਈ ਦੇ ਲੀਲਾਵਤੀ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਦਾ ਕੋਰੋਨਾ ਟੈਸਟ ਨੈਗੇਟਿਵ ਆਇਆ ਹੈ ਪਰ ਡਾਕਟਰੀ ਨਿਰੀਖਣ ਲਈ ਉਨ੍ਹਾਂ ਨੂੰ ਕੁੱਝ ਸਮਾਂ ਹਸਪਤਾਲ...
ਜਲਾਲਾਬਾਦ 'ਚ (ਫ਼ਾਜ਼ਿਲਕਾ) ਕੋਰੋਨਾ ਦੇ 7 ਹੋਰ ਨਵੇਂ ਪਾਜ਼ੀਟਿਵ ਮਾਮਲੇ ਆਏ ਸਾਹਮਣੇ
. . .  1 day ago
ਜਲਾਲਾਬਾਦ 8 ਅਗਸਤ (ਪ੍ਰਦੀਪ ਕੁਮਾਰ) - ਜ਼ਿਲ੍ਹਾ ਫ਼ਾਜ਼ਿਲਕਾ ਦੇ ਜਲਾਲਾਬਾਦ ਵਿਚ 7 ਹੋਰ ਨਵੇਂ ਕੋਰੋਨਾ ਵਾਇਰਸ ਦੇ ਮਾਮਲੇ ਸਾਹਮਣੇ ਆਏ ਹਨ। ਜਿਨ੍ਹਾਂ ਵਿਚ 2 ਔਰਤਾਂ ਅਤੇ 5 ਮਰਦ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਸਿਹਤ ਵਿਭਾਗ...
ਸ਼ਾਹਕੋਟ (ਜਲੰਧਰ)'ਚ ਕੋਰੋਨਾ ਦਾ ਕਹਿਰ ਵਧਿਆ, ਨਵੇਂ 17 ਮਾਮਲੇ ਆਏ ਸਾਹਮਣੇ
. . .  1 day ago
ਸ਼ਾਹਕੋਟ, 8 ਅਗਸਤ (ਆਜ਼ਾਦ ਸਚਦੇਵਾ/ਸੁਖਦੀਪ ਸਿੰਘ) ਸ਼ਨੀਵਾਰ ਨੂੰ ਜ਼ਿਲ੍ਹਾ ਜਲੰਧਰ ਦੇ ਸਿਹਤ ਬਲਾਕ ਸ਼ਾਹਕੋਟ ਨਾਲ ਜੁੜੇ 17 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਐੱਸ.ਐੱਮ.ਓ. ਡਾ. ਅਮਰਦੀਪ ਸਿੰਘ ਦੁੱਗਲ ਅਤੇ ਬੀਈਈ ਚੰਦਨ ਮਿਸ਼ਰਾ...
ਭੁਲੱਥ (ਕਪੂਰਥਲਾ) ਸਬ ਡਵੀਜ਼ਨਲ ਹਸਪਤਾਲ 24 ਘੰਟੇ ਲਈ ਸੀਲ
. . .  1 day ago
ਭੁਲੱਥ, 8 ਅਗਸਤ (ਸੁਖਜਿੰਦਰ ਸਿੰਘ ਮੁਲਤਾਨੀ) - ਜ਼ਿਲ੍ਹਾ ਕਪੂਰਥਲਾ ਦਾ ਭੁਲੱਥ ਸਬ ਡਵੀਜ਼ਨਲ ਹਸਪਤਾਲ ਵਿਚ ਇੱਕ ਕਰਮਚਾਰੀ ਦੀ ਕੋਵਿਡ 19 ਰਿਪੋਰਟ ਪਾਜ਼ੀਟਿਵ ਆਉਣ ਕਰ ਕੇ ਹਸਪਤਾਲ 24 ਘੰਟੇ ਲਈ...
ਜੰਡਿਆਲਾ ਗੁਰੂ (ਅੰਮ੍ਰਿਤਸਰ) 'ਚ 5 ਮਾਮਲੇ ਕੋਰੋਨਾ ਪਾਜ਼ੀਟਿਵ
. . .  1 day ago
ਜੰਡਿਆਲਾ ਗੁਰੂ, 8 ਅਗਸਤ (ਰਣਜੀਤ ਸਿੰਘ ਜੋਸਨ) - ਜ਼ਿਲ੍ਹਾ ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਸ਼ਹਿਰ ਵਿਖੇ ਅੱਜ 5 ਵਿਅਕਤੀਆਂ ਦੇ ਕੋਰੋਨਾ ਪਾਜ਼ੀਟਿਵ ਪਾਏ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਿਨ੍ਹਾਂ ਵਿਚੋਂ 4 ਪਾਜ਼ੀਟਿਵ ਮਰੀਜ਼ਾਂ ਨੂੰ ਡਾਕਟਰਾਂ ਦੀ ਟੀਮ ਵੱਲੋਂ ਐਂਬੂਲੈਂਸ ਰਾਹੀਂ ਅੰਮ੍ਰਿਤਸਰ ਵਿਖੇ ਭੇਜ...
ਰਾਜਪੁਰਾ (ਪਟਿਆਲਾ) 'ਚ ਕੋਰੋਨਾ ਦੇ 20 ਨਵੇਂ ਮਾਮਲੇ ਪਾਜ਼ੀਟਿਵ
. . .  1 day ago
ਰਾਜਪੁਰਾ, 8 ਅਗਸਤ (ਰਣਜੀਤ ਸਿੰਘ) - ਜ਼ਿਲ੍ਹਾ ਪਟਿਆਲਾ ਦੇ ਸ਼ਹਿਰ ਰਾਜਪੁਰਾ ਵਿਖੇ ਅੱਜ 20 ਕੋਰੋਨਾ ਟੈਸਟ ਪਾਜ਼ੀਟਿਵ ਪਾਏ ਗਏ ਹਨ ।ਇਸ ਗੱਲ ਨੂੰ ਲੈ ਕੇ ਰਾਜਪੁਰਾ ਸ਼ਹਿਰ ਵਿਚ ਸਥਿਤੀ ਦਿਨੋਂ ਦਿਨ ਬਦਤਰ ਤੋਂ ਬਦਤਰ ਹੁੰਦੀ ਜਾ ਰਹੀ ਹੈ ।ਅੱਜ ਅਮਰੀਕ ਕਲੋਨੀ, ਦਸ਼ਮੇਸ਼...
ਭਾਰਤੀ ਕ੍ਰਿਕਟਰ ਯੁਜਵੇਂਦਰ ਚਹਲ ਨੇ ਕੀਤੀ ਮੰਗਣੀ
. . .  1 day ago
ਨਵੀਂ ਦਿੱਲੀ, 8 ਅਗਸਤ - ਭਾਰਤੀ ਟੀਮ ਦੇ ਲੈੱਗ ਸਪਿੰਨਰ ਯੁਜਵੇਂਦਰ ਚਹਲ ਨੇ ਆਈ.ਪੀ.ਐਲ. 13 ਦੀ ਸ਼ੁਰੂਆਤ ਤੋਂ ਪਹਿਲਾ ਮੰਗਣੀ ਕਰ ਲਈ ਹੈ। ਉਨ੍ਹਾਂ ਨੇ ਧਨਾਸ਼੍ਰੀ ਵਰਮਾ...
ਜ਼ਿਲ੍ਹਾ ਕਪੂਰਥਲਾ ਵਿਚ 25 ਵਿਅਕਤੀਆਂ ਦੀ ਰਿਪੋਰਟ ਆਈ ਕੋਰੋਨਾ ਪਾਜ਼ੀਟਿਵ
. . .  1 day ago
ਕਪੂਰਥਲਾ, 8 ਅਗਸਤ (ਅਮਰਜੀਤ ਸਿੰਘ ਸਡਾਨਾ)-ਜ਼ਿਲ੍ਹਾ ਕਪੂਰਥਲਾ ਵਿਚ ਅੱਜ ਕੋਰੋਨਾ ਨਾਲ ਸਬੰਧਿਤ 25 ਮਾਮਲੇ ਨਵੇਂ ਸਾਹਮਣੇ ਆਏ ਹਨ। ਜਿਨ੍ਹਾਂ ਵਿਚੋਂ 7 ਫਗਵਾੜਾ ਦੇ, ਇਕ ਟਿੱਬਾ, 13 ਕਪੂਰਥਲਾ ਸ਼ਹਿਰ ਤੇ ਨੇੜਲੇ ਪਿੰਡਾਂ ਦੇ, 2 ਢਿਲਵਾਂ ਦੇ ਅਤੇ 2 ਮਾਮਲੇ...
ਲੁਧਿਆਣਾ 'ਚ ਨਿੱਤ ਕੋਰੋਨਾ ਧਮਾਕਾ- 314 ਮਾਮਲੇ ਆਏ ਸਾਹਮਣੇ, 10 ਮਰੀਜ਼ਾਂ ਦੀ ਮੌਤ
. . .  1 day ago
ਲੁਧਿਆਣਾ, 8 ਅਗਸਤ (ਸਲੇਮਪੁਰੀ) - ਲੁਧਿਆਣਾ ਵਿਚ ਕੋਰੋਨਾ ਵਾਇਰਸ ਦਾ ਕਹਿਰ ਨਿਰਵਿਘਨ ਜਾਰੀ ਹੈ ।ਸਿਵਲ ਸਰਜਨ ਡਾ ਰਾਜੇਸ਼ ਬੱਗਾ ਨੇ ਦੱਸਿਆ ਕਿ ਅੱਜ ਲੁਧਿਆਣਾ ਵਿਚ ਕੋਰੋਨਾ ਵਾਇਰਸ ਤੋਂ ਪੀੜਤ ਮਰੀਜ਼ਾਂ ਵਿਚੋਂ 10 ਮਰੀਜ਼ਾਂ ਦੀ ਮੌਤ ਹੋ ਗਈ ਹੈ ਅਤੇ ਸਾਰੇ ਮ੍ਰਿਤਕ ਮਰੀਜ਼ ਲੁਧਿਆਣਾ ਨਾਲ ਸਬੰਧਿਤ...
ਸ਼ਹਿਰ ਨਾਭਾ ਵਿਚ 33 ਮਰੀਜ਼ ਆਏ ਕੋਰੋਨਾ ਪਾਜ਼ੀਟਿਵ
. . .  1 day ago
ਨਾਭਾ, 8 ਅਗਸਤ ( ਅਮਨਦੀਪ ਸਿੰਘ ਲਵਲੀ) ਸ਼ਹਿਰ ਨਾਭਾ ਵਿੱਚ ਕੋਰੋਨਾ ਮਹਾਮਾਰੀ ਨੂੰ ਲੈ ਪਾਜੀਟਿਵ ਮਰੀਜਾ ਦੀ ਗਿਣਤੀ ਦਿਨੋ ਦਿਨ ਵਧਦੀ ਜਾ ਰਹੀ ਹੈ। ਜਿਸ ਦੇ ਚਲਦਿਆ ਅੱਜ ਨਾਭਾ ਵਿੱਚ ਮੁੜ 33 ਦੇ ਕਰੀਬ ਕੋਰੋਨਾ ਮਰੀਜ਼ ਆਉਣ ਦੀ ਜਾਣਕਾਰੀ ਪ੍ਰਾਪਤ ਹੋਈ ਹੈ। ਨਾਇਬ ਤਹਿਸੀਲਦਾਰ ਕਰਮਜੀਤ...
ਕੈਪਟਨ ਨੇ ਮਨਜੀਤ ਸਿੰਘ ਦੀ ਬਹਾਦਰੀ ਤੇ ਕੁਰਬਾਨੀ ਨੂੰ ਕੀਤਾ ਸਲਾਮ
. . .  1 day ago
ਚੰਡੀਗੜ੍ਹ, 8 ਅਗਸਤ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ 29 ਸਾਲਾ ਪੰਜਾਬੀ ਨੌਜਵਾਨ ਮਨਜੀਤ ਸਿੰਘ ਦੀ ਬਹਾਦਰੀ ਨੂੰ ਸਲਾਮ ਕੀਤਾ ਹੈ ਜਿਸ ਨੇ ਕੈਲੇਫੋਰਨੀਆ ਦੀ ਕਿੰਗਸ ਨਦੀ 'ਚ ਡੁੱਬ ਰਹੇ 3 ਬੱਚਿਆਂ ਦੀ ਜਾਨ ਬਚਾਈ ਪਰ ਆਪਣੀ ਜਾਨ ਗੁਆ ਬੈਠਾ। ਉਨ੍ਹਾਂ ਨੇ ਕਿਹਾ ਕਿ...
ਪਿੰਡ ਵਜੀਦਕੇ ਕਲਾਂ (ਬਰਨਾਲਾ) ਦੇ ਨੌਜਵਾਨ ਦੀ ਕੈਨੇਡਾ 'ਚ ਮੌਤ
. . .  1 day ago
ਮਹਿਲ ਕਲਾਂ, 8 ਅਗਸਤ (ਅਵਤਾਰ ਸਿੰਘ ਅਣਖੀ)-ਜ਼ਿਲ੍ਹਾ ਬਰਨਾਲਾ ਦੇ ਪਿੰਡ ਵਜੀਦਕੇ ਕਲਾਂ ਨਾਲ ਸਬੰਧਤ 31 ਸਾਲਾ ਨੌਜਵਾਨ ਦੀ ਕੈਨੇਡਾ 'ਚ ਮੌਤ ਹੋਣ ਦਾ ਪਤਾ ਲੱਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਿਸਾਨ ਪਰਿਵਾਰ ਨਾਲ ਸਬੰਧਤ ਨੌਜਵਾਨ ਰਾਜਵੀਰ ਸਿੰਘ ਚੀਮਾ ਪੁੱਤਰ ਸੁਖਦੇਵ ਸਿੰਘ ਕਾਲਖ ਵਾਲੇ...
ਮਾਛੀਵਾੜਾ ਵਿਚ ਫਿਰ ਕੋਰੋਨਾ ਧਮਾਕਾ, 5 ਨਵੇਂ ਆਏ ਕੇਸਾਂ ਨਾਲ ਦਹਿਸ਼ਤ ਦਾ ਮਾਹੌਲ, ਕੰਨਟੇਨਮੈਂਟ ਜ਼ੋਨ ਐਲਾਨਿਆ
. . .  1 day ago
ਮਾਛੀਵਾੜਾ ਸਾਹਿਬ, 8 ਅਗਸਤ (ਮਨੋਜ ਕੁਮਾਰ) - ਅੱਜ ਇੱਕ ਵਾਰ ਫਿਰ ਵੱਖ ਵੱਖ ਥਾਵਾਂ ਤੋ ਆਏ ਕਰੋਨਾ ਦੇ ਨਵੇਂ 5 ਕੇਸਾਂ ਨੇ ਸ਼ਹਿਰ ਵਾਸੀਆ ਲਈ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਜਾਣਕਾਰੀ ਅਨੁਸਾਰ ਇਨ੍ਹਾਂ ਵਿੱਚ ਇੱਕ ਗੈਸ ਏਜੰਸੀ ਦਾ ਕਰਿੰਦਾ,ਧਾਗਾ ਮਿੱਲ ਦਾ ਵਰਕਰ,ਗੁਰਾਂ ਕਲੋਨੀ ਦੇ ਆੜੁਤੀ ਪਰਿਵਾਰ...
ਆਈ.ਟੀ. ਆਈ. ਇੰਪਲਾਈਜ ਐਸੋਸੀਏਸ਼ਨ ਪੰਜਾਬ ਵੱਲੋਂ 14 ਤੱਕ ਦੇ ਮੁਲਾਜਮ ਸੰਘਰਸ਼ ਚ ਸ਼ਾਮਲ ਹੋਣ ਦਾ ਫੈਸਲਾ
. . .  1 day ago
ਬੁਢਲਾਡਾ 8 ਅਗਸਤ (ਸਵਰਨ ਸਿੰਘ ਰਾਹੀ) ਆਈ. ਟੀ. ਆਈ. ਇੰਪਲਾਈਜ ਐਸੋਸੀਏਸ਼ਨ ਪੰਜਾਬ ਨੇ ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰ ਸ਼ਾਂਝਾ ਫਰੰਟ ਵਲੋਂ 14 ਅਗਸਤ ਤੱਕ ਕੀਤੇ ਜਾ ਰਹੇ ਮੁਲਾਜਮ ਹੱਕੀ ਸੰਘਰਸ਼ ਨੂੰ ਪੂਰਨ ਹਮਾਇਤ ਦੇਣ ਦਾ ਫੈਸਲਾ ਕੀਤਾ ਹੈ।ਇਸ...
ਮੋਗਾ 'ਚ ਕੋਰੋਨਾ ਦੇ 37 ਮਾਮਲੇ ਆਏ ਸਾਹਮਣੇ
. . .  1 day ago
ਮੋਗਾ, 8 ਅਗਸਤ (ਗੁਰਤੇਜ ਸਿੰਘ ਬੱਬੀ) - ਅੱਜ ਮੋਗਾ 'ਚ ਇਕ ਵਾਰ ਫਿਰ ਕੋਰੋਨਾ ਬਲਾਸਟ ਹੋਇਆ ਹੈ। ਇਕੋ ਦਿਨ ਵਿਚ ਹੀ 37 ਮਾਮਲੇ ਕੋਰੋਨਾ ਪਾਜ਼ੀਟਿਵ ਆਏ ਹਨ ਤੇ ਜ਼ਿਲ੍ਹੇ ਵਿਚ ਕੁੱਲ ਮਰੀਜ਼ਾਂ ਦੀ ਗਿਣਤੀ ਦਾ ਅੰਕੜਾ 577 ਤੇ ਪਹੁੰਚ ਗਿਆ ਹੈ...
ਇਕ ਜੱਜ ਤੇ 5 ਗੈਂਗਸਟਰਾਂ ਸਣੇ 111 ਲੋਕਾਂ ਨੂੰ ਹੋਇਆ ਕੋਰੋਨਾ ਦੋ ਹੋਰ ਮੌਤਾਂ
. . .  1 day ago
ਅੰਮ੍ਰਿਤਸਰ , 8 ਅਗਸਤ (ਰੇਸ਼ਮ ਸਿੰਘ) ਕੋਰੋਨਾ ਦੀ ਲਗਾਤਾਰ ਵੱਧ ਰਹੀ ਮਾਰ ਤਹਿਤ ਅੱਜ ਇਕੋਂ ਦਿਨ 'ਚ 111 ਨਵੇਂ ਮਾਮਲੇ ਸਾਹਮਣੇ ਆਂਹੇ ਹਨ ਜਿਨਾਂ 'ਚ ਇਕ ਜੱਜ ਤੇ ਕੇਂਦਰੀ ਜੇਲ 'ਚ ਬੰਦ 5 ਗੈਂਗਸਟਰ ਵੀ ਸ਼ਾਮਿਲ ਹਨ ਜਿਨਾਂ ਦੇ ਲਏ ਨਮੂਨਿਆਂ ਦੀ ਰਿਪੋਰਟ ਅੱਜ ਪਾਜਟਿਵ ਪਾਈ ਗਈ ਹੈ । ਇਸ ਦੇ ਨਾਲ ਹੀ...
ਭਗਵੰਤ ਮਾਨ ਤੇ ਜਰਨੈਲ ਸਿੰਘ ਨੇ ਪੰਜਾਬ ਆਪ ਜਥੇਬੰਦੀ ਨੂੰ ਕੀਤਾ ਭੰਗ
. . .  1 day ago
ਚੰਡੀਗੜ੍ਹ, 8 ਅਗਸਤ (ਸੁਰਜੀਤ ਸਿੰਘ ਸੱਤੀ) - ਆਮ ਆਦਮੀ ਪਾਰਟੀ ਪੰਜਾਬ ਇਕਾਈ ਦੇ ਪ੍ਰਧਾਨ ਭਗਵੰਤ ਮਾਨ ਤੇ ਪੰਜਾਬ ਆਪ ਦੇ ਇੰਚਾਰਜ ਜਰਨੈਲ ਸਿੰਘ ਨੇ ਪੰਜਾਬ ਵਿਚ ਆਪ ਦੀ ਜਥੇਬੰਦੀ ਨੂੰ ਭੰਗ ਕਰ ਦੇਣ ਦਾ ਐਲਾਨ ਕੀਤਾ ਹੈ...
ਨਵਾਂਸ਼ਹਿਰ 'ਚ‌‌‌ ਦੋ ਔਰਤਾਂ ਸਮੇਤ ਪੰਜ ਆਏ ਕੋਰੋਨਾ ਪਾਜ਼ੀਟਿਵ
. . .  1 day ago
ਨਵਾਂਸ਼ਹਿਰ,8 ਅਗਸਤ (ਗੁਰਬਖਸ਼ ਸਿੰਘ ਮਹੇ)-ਜਿਲ੍ਹੇ ਚ ਕੋਰੋਨਾ ਵਾਇਰਸ ਦਾ ਪ੍ਰਕੋਪ ਲਗਾਤਾਰ ਜਾਰੀ ਹੈ ਜਿਸਦੇ ਤਹਿਤ ਅੱਜ ਫਿਰ ਦੋ ਔਰਤਾਂ ਸਮੇਤ ਪੰਜਾਂ ਦੀ ਰਿਪੋਰਟ ਕੋਰੋਨਾ ਪਾਜੀਟਿਵ ਆਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾਕਟਰ ਰਾਜਿੰਦਰ...
ਪੰਜਾਬ ਸਰਕਾਰ ਨੇ ਬਾਜਵਾ ਤੋਂ ਸੁਰੱਖਿਆ ਵਾਪਸ ਲੈਣ ਦਾ ਕੀਤਾ ਫੈਸਲਾ
. . .  1 day ago
ਚੰਡੀਗੜ੍ਹ, 8 ਅਗਸਤ - ਪੰਜਾਬ ਸਰਕਾਰ ਨੇ ਫੈਸਲਾ ਲਿਆ ਹੈ ਕਿ ਕਾਂਗਰਸ ਦੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੂੰ ਦਿੱਤੀ ਗਈ ਸੂਬਾ ਪੁਲਿਸ ਦੀ ਸੁਰੱਖਿਆ ਨੂੰ ਵਾਪਸ ਲਿਆ ਜਾਵੇਗਾ। ਮੁਲਾਂਕਣ ਕਰਨ ਮਗਰੋਂ ਇਹ ਪ੍ਰਤਖ ਹੋਇਆ ਹੈ ਅਸਲ ਵਿਚ ਉਨ੍ਹਾਂ ਨੂੰ ਕਿਸੇ ਖਤਰੇ ਦੀ ਅਨੁਭੂਤੀ ਨਹੀਂ ਹੈ। ਇਸ ਦੇ ਨਾਲ...
ਕੇਂਦਰੀ ਜੇਲ੍ਹ ਅੰਮ੍ਰਿਤਸਰ 'ਚ ਬੰਦ 5 ਗੈਂਗਸਟਰਾਂ ਨੂੰ ਵੀ ਹੋਇਆ ਕੋਰੋਨਾ
. . .  1 day ago
ਅੰਮ੍ਰਿਤਸਰ, 8 ਅਗਸਤ (ਸੁਰਿੰਦਰ ਕੋਛੜ)-ਦੱਸਿਆ ਜਾ ਰਿਹਾ ਹੈ ਕਿ 6 ਅਗਸਤ ਨੂੰ ਕੇਂਦਰੀ ਜੇਲ੍ਹ ਅੰਮ੍ਰਿਤਸਰ 'ਚ ਹੋਏ ਕੋਰੋਨਾ ਟੈਸਟ ਲਈ ਜੋ ਸੈਂਪਲ ਲਏ ਗਏ ਸਨ, ਉਨ੍ਹਾਂ ਦੀ ਅੱਜ ਆਈ ਰਿਪੋਰਟ 'ਚ ਪਤਾ ਲੱਗਾ ਹੈ ਕਿ ਉਨ੍ਹਾਂ 'ਚੋਂ 28 ਬੰਦੀ 20 ਚੱਕੀਆਂ 'ਚੋਂ ਅਤੇ 8 ਬੰਦੀ 24 ਚੱਕੀਆਂ 'ਚੋਂ ਪਾਜ਼ਿਟਿਵ ਪਾਏ ਗਏ ਹਨ। ਉਕਤ...
ਅੱਜ ਜ਼ਿਲ੍ਹਾ ਬਰਨਾਲਾ 'ਚ ਕੋਰੋਨਾ ਦੇ 11 ਹੋਰ ਮਾਮਲੇ ਆਏ ਸਾਹਮਣੇ
. . .  1 day ago
ਮਹਿਲ ਕਲਾਂ, 8 ਅਗਸਤ (ਅਵਤਾਰ ਸਿੰਘ ਅਣਖੀ)-ਜ਼ਿਲ੍ਹਾ ਬਰਨਾਲਾ ਅੰਦਰ ਅੱਜ ਕੋਰੋਨਾ ਵਾਇਰਸ ਦੇ 11 ਨਵੇਂ ਮਾਮਲੇ ਸਾਹਮਣੇ ਆਏ ਹਨ। ਸਿਵਲ ਸਰਜਨ ਬਰਨਾਲਾ ਅਨੁਸਾਰ ਜਾਰੀ ਮੀਡੀਆ ਬੁਲੇਟਿਨ ਕੋਵਿਡ-19 ਅਨੁਸਾਰ ਅੱਜ ਕੋਰੋਨਾ ਵਾਇਰਸ ਦੇ 11 ਮਾਮਲਿਆਂ 'ਚ 5 ਮਾਮਲੇ ਸ਼ਹਿਰ ਬਰਨਾਲਾ, 1 ਮਾਮਲਾ...
ਹਨੇਰੀ ਝੱਖੜ 'ਚ ਦਰਖਤ ਦਾ ਟਾਹਣਾਂ ਡਿੱਗਣ ਕਾਰਨ ਜ਼ਖਮੀ ਹੋਏ ਸਬ-ਇੰਸਪੈਕਟਰ ਦੀ ਹੋਈ ਮੌਤ
. . .  1 day ago
ਅਜਨਾਲਾ, 8 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ) - ਅਜਨਾਲਾ ਅੰਮ੍ਰਿਤਸਰ ਮੁੱਖ ਮਾਰਗ 'ਤੇ ਪਿਛਲੇ ਦਿਨੀਂ ਹਨੇਰੀ ਝੱਖੜ 'ਚ ਦਰਖਤ ਦਾ ਟਾਹਣਾਂ ਡਿੱਗਣ ਕਾਰਨ ਜ਼ਖਮੀ ਹੋਏ ਪੁਲਸ ਸਬ-ਇੰਸਪੈਕਟਰ ਪਰਗਟ ਸਿੰਘ ਔਲਖ ਦੀ ਅੰਮ੍ਰਿਤਸਰ ਦੇ...
ਸਿਹਤ ਵਿਭਾਗ ਦੀ ਕਥਿਤ ਗਲਤੀ ਕਾਰਨ ਲਾਸ਼ਾ ਬਦਲੀਆਂ
. . .  1 day ago
ਸੂਬੇ ਦੇ ਲੋਕਾਂ ਨੂੰ ਕਾਂਗਰਸ ਦਾ ਕਾਰਜਕਾਲ ਪੂਰਾ ਹੋਣ ਤੱਕ 1 ਲੱਖ ਕਰੋੜ ਰੁਪਏ ਕਰਜ਼ੇ ਦਾ ਵਾਧੂ ਬੋਝ ਝੱਲਣਾ ਪਏਗਾ - ਢੀਂਡਸਾ
. . .  1 day ago
ਟਾਂਡਾ ਉੜਮੁੜ, 8 ਅਗਸਤ (ਭਗਵਾਨ ਸਿੰਘ ਸੈਣੀ) - ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਦੇ ਆਗੂ ਪਰਮਿੰਦਰ ਸਿੰਘ ਢੀਂਡਸਾ ਨੇ ਟਾਂਡਾ ਵਿਖੇ ਅਜੀਤ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਅੰਦਰ ਕਾਨੂੰਨ ਵਿਵਸਥਾ ਚਰਮਰਾ ਗਈ ਹੈ ਤੇ ਕਾਨੂੰਨ ਦਾ ਕਿਧਰੇ ਵੀ ਡਰ ਨਹੀਂ ਹੈ। ਕਾਂਗਰਸ ਦੀ ਸ਼ਹਿ 'ਤੇ ਡਰੱਗ...
ਗੁਰਦਾਸਪੁਰ ਜ਼ਿਲ੍ਹੇ 'ਚ 42 ਕੋਰੋਨਾ ਦੇ ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਗੁਰਦਾਸਪੁਰ, 8 ਅਗਸਤ (ਸੁਖਵੀਰ ਸਿੰਘ ਸੈਣੀ) - ਜ਼ਿਲ੍ਹਾ ਗੁਰਦਾਸਪੁਰ ਅੰਦਰ ਕੋਰੋਨਾ ਮਰੀਜ਼ਾਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਜਿਸ ਦੇ ਚੱਲਦਿਆਂ ਅੱਜ ਜ਼ਿਲ੍ਹਾ ਗੁਰਦਾਸਪੁਰ ਅੰਦਰ 42 ਨਵੇਂ ਕੋਰੋਨਾ ਪਾਜ਼ੀਟਿਵ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 12 ਜੇਠ ਸੰਮਤ 551

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਯੂਥ ਕਲੱਬ ਪਿੰਡ ਬਹਾਦਰ ਕੇ ਦੇ ਮੈਂਬਰਾਂ ਵਲੋਂ ਤੰਬਾਕੂ ਵਿਰੋਧੀ ਜਾਗਰੂਕਤਾ ਮੁਹਿੰਮ ਤਹਿਤ ਮੀਟਿੰਗ

ਗੋਲੂ ਕਾ ਮੋੜ, 25 ਮਈ (ਸੁਰਿੰਦਰ ਸਿੰਘ ਲਾਡੀ)- ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਅਤੇ ਡਾ: ਰਾਜਿੰਦਰ ਕੁਮਾਰ ਸਿਵਲ ਸਰਜਨ ਫ਼ਿਰੋਜ਼ਪੁਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾ: ਹੁਸਨ ਪਾਲ ਸੀਨੀਅਰ ਮੈਡੀਕਲ ਅਫ਼ਸਰ ਸੀ.ਐੱਚ.ਸੀ ਗੁਰੂਹਰਸਹਾਏ ਦੀ ਰਹਿਨੁਮਾਈ ਹੇਠ ਸ਼ਹੀਦ ਕਰਤਾਰ ਸਿੰਘ ਸਰਾਭਾ ਯੂਥ ਕਲੱਬ ਪਿੰਡ ਬਹਾਦਰ ਕੇ ਨਹਿਰੂ ਯੁਵਾ ਕੇਂਦਰ ਫ਼ਿਰੋਜ਼ਪੁਰ ਦੇ ਮੈਂਬਰਾਂ ਨਾਲ ਤੰਬਾਕੂ ਵਿਰੋਧੀ ਜਾਗਰੂਕਤਾ ਮੁਹਿੰਮ ਤਹਿਤ ਮੀਟਿੰਗ ਕੀਤੀ ਗਈ, ਜਿਸ ਵਿਚ ਡਾ: ਹੁਸਨ ਪਾਲ ਨੇ ਸੰਬੋਧਨ ਕਰਦੇ ਹੋਏ ਤੰਬਾਕੂ ਦੇ ਦੁਸ਼ ਪ੍ਰਭਾਵਾਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਬੀੜੀ, ਸਿਗਰਟ, ਗੁਟਕਾ, ਸੁਲਫ਼ਾ, ਜਰਦਾ ਆਦਿ ਦਾ ਸੇਵਨ ਕਰਨ ਨਾਲ ਮੂੰਹ ਦਾ ਕੈਂਸਰ, ਗਲੇ ਦਾ ਕੈਂਸਰ, ਮਾਨਸਿਕ ਰੋਗ, ਹਾਰਟ ਅਟੈਕ, ਅਧਰੰਗ ਦਾ ਸ਼ਿਕਾਰ ਲੋਕ ਹੋ ਰਹੇ ਹਨ, ਜੋ ਕਿ ਇਕ ਚਿੰਤਾ ਦਾ ਵਿਸ਼ਾ ਹੈ | ਇਸ ਲਈ ਜਾਗਰੂਕ ਹੋਣ ਦੀ ਜ਼ਰੂਰਤ ਹੈ | ਇਸ ਤੋਂ ਇਲਾਵਾ ਜੇਕਰ 18 ਸਾਲ ਤੋਂ ਘੱਟ ਉਮਰ ਦਾ ਵਿਅਕਤੀ ਤੰਬਾਕੂ ਵੇਚਦਾ ਜਾਂ ਖ਼ਰੀਦਦਾ ਹੈ ਤਾਂ ਇਹ ਗ਼ੈਰ ਕਾਨੂੰਨੀ ਹੈ ਅਤੇ 18 ਸਾਲ ਤੋਂ ਘੱਟ ਉਮਰ ਦੇ ਬੱਚੇ ਨੂੰ ਤੰਬਾਕੂ ਵੇਚਣਾ ਵੀ ਅਪਰਾਧ ਹੈ | ਡਾ: ਹੁਸਨ ਪਾਲ ਨੇ ਕਲੱਬ ਦੇ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਲੋਕ ਭਲਾਈ ਦੇ ਕੰਮਾਂ ਦੇ ਨਾਲ-ਨਾਲ ਨੌਜਵਾਨ ਪੀੜ੍ਹੀ ਨੂੰ ਇਸ ਸਬੰਧੀ ਵੱਧ ਤੋਂ ਵੱਧ ਜਾਗਰੂਕ ਕਰਨ ਤਾਂ ਜੋ ਤੰਦਰੁਸਤ ਪੰਜਾਬ ਮਿਸ਼ਨ ਨੂੰ ਕਾਮਯਾਬ ਬਣਾਇਆ ਜਾ ਸਕੇ | ਕਲੱਬ ਦੇ ਪ੍ਰਧਾਨ ਰਜਿੰਦਰ ਕੰਬੋਜ ਵਲੋਂ ਆਪਣੇ ਸਮੂਹ ਮੈਂਬਰਾਂ ਵਲੋਂ ਇਹ ਵਿਸ਼ਵਾਸ ਦਿਵਾਇਆ ਕਿ ਉਹ ਇਸ ਮੁਹਿੰਮ ਵਿਚ ਸਿਹਤ ਵਿਭਾਗ ਦੇ ਸਹਿਯੋਗ ਨਾਲ ਲੋਕਾਂ ਨੂੰ ਜਾਗਰੂਕ ਕਰਨਗੇ |

ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਕਾਬੂ

ਫ਼ਿਰੋਜ਼ਪੁਰ, 25 ਮਈ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਕੱੁਲਗੜ੍ਹੀ ਵਲੋਂ 24 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਸੀ.ਆਈ.ਏ ਸਟਾਫ਼ ਫ਼ਿਰੋਜ਼ਪੁਰ ਦੇ ਸਹਾਇਕ ਥਾਣੇਦਾਰ ਰਾਜਪਾਲ ਨੇ ਦੱਸਿਆ ਕਿ ਪੁਲਿਸ ਪਾਰਟੀ ਸਮੇਤ ਦੌਰਾਨੇ ਗਸ਼ਤ ...

ਪੂਰੀ ਖ਼ਬਰ »

ਸੁਖਬੀਰ ਦੀ ਜਿੱਤ ਨਾਲ ਵਿਕਾਸ ਦਾ ਨਵਾਂ ਦੌਰ ਸ਼ੁਰੂ ਹੋਵੇਗਾ-ਲੱਖੋ ਕੇ, ਗੁਰੂ

ਗੁਰੂਹਰਸਹਾਏ, 25 ਮਈ (ਹਰਚਰਨ ਸਿੰਘ ਸੰਧੂ)- ਲੋਕ ਸਭਾ ਹਲਕਾ ਫ਼ਿਰੋਜ਼ਪੁਰ ਤੋਂ ਸੁਖਬੀਰ ਸਿੰਘ ਬਾਦਲ ਦੀ ਵੱਡੀ ਜਿੱਤ 'ਤੇ ਖ਼ੁਸ਼ੀ ਪ੍ਰਗਟ ਕਰਦਿਆਂ ਗੁਰਪ੍ਰੀਤ ਸਿੰਘ ਲੱਖੋ ਕੇ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਅਤੇ ਗੁਰੂਹਰਸਹਾਏ ਮਾਰਕੀਟ ਕਮੇਟੀ ਦੇ ਸਾਬਕਾ ...

ਪੂਰੀ ਖ਼ਬਰ »

ਮਹਾਨ ਗੁਰਮਤਿ ਸਮਾਗਮ ਅੱਜ

ਫ਼ਿਰੋਜ਼ਪੁਰ, 25 ਮਈ (ਜਸਵਿੰਦਰ ਸਿੰਘ ਸੰਧੂ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਅੱਜ 26 ਮਈ ਨੂੰ ਗੁਰਦੁਆਰਾ ਗੁਰੂਸਰ ਜ਼ਾਮਨੀ ਸਾਹਿਬ ਵਜੀਦਪੁਰ ਵਿਖੇ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

250 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ

ਫ਼ਿਰੋਜ਼ਪੁਰ, 25 ਮਈ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਸਦਰ ਫ਼ਿਰੋਜ਼ਪੁਰ ਵਲੋਂ 250 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਸਹਾਇਕ ਥਾਣੇਦਾਰ ਲਖਵਿੰਦਰ ਸਿੰਘ ਨੇ ਦੱਸਿਆ ਕਿ ਸ਼ੱਕੀ ਵਿਅਕਤੀਆਂ ਦੀ ਤਲਾਸ਼ੀ ਦੌਰਾਨ ਸੂਚਨਾ ਮਿਲੀ ਕਿ ...

ਪੂਰੀ ਖ਼ਬਰ »

ਸਿੱਖ ਮਿਸ਼ਨਰੀ ਕਾਲਜ ਵਲੋਂ ਪਿੰਡ ਸਰਾਂ ਵਾਲੀ 'ਚ ਗੁਰਮਤਿ ਸਿਖਲਾਈ ਕੈਂਪ

ਫ਼ਿਰੋਜ਼ਸ਼ਾਹ, 25 ਮਈ (ਸਰਬਜੀਤ ਸਿੰਘ ਧਾਲੀਵਾਲ)- ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਸਰਕਲ ਫ਼ਿਰੋਜ਼ਪੁਰ ਵਲੋਂ ਇੱਥੋਂ ਥੋੜ੍ਹੀ ਦੂਰ ਪੈਂਦੇ ਪਿੰਡ ਸਰਾਂ ਵਾਲੀ ਵਿਖੇ ਗੁਰਮਤਿ ਸਿਖਲਾਈ ਕੈਂਪ ਕੈਪਟਨ ਕੁਲਦੀਪ ਸਿੰਘ ਵਾੜਾ ਭਾਈ, ਜਲਵੰਤ ਸਿੰਘ ਮਾਛੀਬੁਗਰਾ, ਰਾਜਪਾਲ ...

ਪੂਰੀ ਖ਼ਬਰ »

30 ਕਿੱਲੋ ਭੁੱਕੀ ਚੂਰਾ ਪੋਸਤ ਸਮੇਤ ਇਕ ਔਰਤ ਕਾਬੂ

ਫ਼ਿਰੋਜ਼ਪੁਰ, 25 ਮਈ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਮਖੂ ਵਲੋਂ 30 ਕਿੱਲੋ ਭੁੱਕੀ ਚੂਰਾ ਪੋਸਤ ਸਮੇਤ ਇਕ ਔਰਤ ਨੂੰ ਕਾਬੂ ਕੀਤਾ ਗਿਆ ਹੈ | ਸਬ ਇੰਸਪੈਕਟਰ ਕਿ੍ਸ਼ਨ ਲਾਲ ਨੇ ਦੱਸਿਆ ਕਿ ਪੁਲਿਸ ਪਾਰਟੀ ਨੇ ਗਸ਼ਤ ਦੌਰਾਨ ਪਿੰਡ ਖੰਨਾ ਦੇ ਖੇਤਰ ਵਿਚੋਂ ਇਕ ਔਰਤ ਨੂੰ ...

ਪੂਰੀ ਖ਼ਬਰ »

ਸਹੁਰੇ ਪਰਿਵਾਰ 'ਤੇ ਕੁੱਟਮਾਰ ਦਾ ਮੁਕੱਦਮਾ ਦਰਜ

ਤਲਵੰਡੀ ਭਾਈ, 25 ਮਈ (ਰਵਿੰਦਰ ਸਿੰਘ ਬਜਾਜ)- ਥਾਣਾ ਤਲਵੰਡੀ ਭਾਈ ਵਿਖੇ ਇਕ ਔਰਤ ਵਲੋਂ ਆਪਣੇ ਸਹੁਰੇ ਪਰਿਵਾਰ 'ਤੇ ਕੁੱਟਮਾਰ ਦਾ ਮੁਕੱਦਮਾ ਦਰਜ ਕਰਵਾਇਆ ਗਿਆ ਹੈ | ਏ.ਐੱਸ.ਆਈ ਲਖਵਿੰਦਰ ਸਿੰਘ ਨੇ ਦੱਸਿਆ ਕਿ ਹਰਜੀਤ ਕੌਰ ਪਤਨੀ ਯਾਦਵਿੰਦਰ ਸਿੰਘ ਵਾਸੀ ਪਿੰਡ ਪਤਲੀ ਨੇ ...

ਪੂਰੀ ਖ਼ਬਰ »

ਭਾਜਪਾ ਦੇ ਸਾਬਕਾ ਵਿਧਾਇਕ ਨੰਨੂ ਵਲੋਂ ਵਿਆਹੁਤਾ ਨੂੰ ਅਗਵਾ ਕਰਨ ਦੇ ਮਾਮਲੇ ਨੇ ਲਿਆ ਨਵਾਂ ਮੋੜ

ਫ਼ਿਰੋਜ਼ਪੁਰ, 25 ਮਈ (ਰਾਕੇਸ਼ ਚਾਵਲਾ)- ਭਾਜਪਾ ਦੇ ਫ਼ਿਰੋਜ਼ਪੁਰ ਸ਼ਹਿਰੀ ਹਲਕੇ ਤੋਂ ਸਾਬਕਾ ਵਿਧਾਇਕ ਸੁਖਪਾਲ ਸਿੰਘ ਨੰਨੂ ਵਲੋਂ ਵਿਆਹੁਤਾ ਨੂੰ ਅਗਵਾ ਕਰਨ ਦੇ ਕਥਿਤ ਮਾਮਲੇ 'ਚ ਨਵਾਂ ਮੋੜ ਆਇਆ ਹੈ | ਨਵ-ਵਿਆਹੁਤਾ ਨੇ ਹਾਈਕੋਰਟ ਵਿਚ ਪਟੀਸ਼ਨ ਦਾਇਰ ਕਰ ਅਗਵਾ ਦੇ ਦਰਜ ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ ਦੀ ਜਿੱਤ ਕਾਰਨ ਸੇਖੋਂ ਦੇ ਘਰ ਲੱਗਾ ਵਧਾਈ ਦੇਣ ਵਾਲਿਆਂ ਦਾ ਤਾਂਤਾ

ਫ਼ਿਰੋਜ਼ਪੁਰ, 25 ਮਈ (ਜਸਵਿੰਦਰ ਸਿੰਘ ਸੰਧੂ)- ਲੋਕ ਸਭਾ ਹਲਕਾ ਫ਼ਿਰੋਜ਼ਪੁਰ ਤੋਂ ਇਕ ਲੱਖ 98 ਹਜ਼ਾਰ 850 ਵੋਟਾਂ ਨਾਲ ਸੁਖਬੀਰ ਸਿੰਘ ਬਾਦਲ ਨੂੰ ਮਿਲੀ ਜਿੱਤ ਪਿੱਛੇ ਵੱਡਾ ਯੋਗਦਾਨ ਪਾਉਣ ਵਾਲੇ ਜਨਮੇਜਾ ਸਿੰਘ ਸੇਖੋਂ ਸਾਬਕਾ ਕੈਬਨਿਟ ਮੰਤਰੀ ਪੰਜਾਬ ਦੇ ਗ੍ਰਹਿ ਵਧਾਈਆਂ ...

ਪੂਰੀ ਖ਼ਬਰ »

ਕਣਕ ਦੀ ਕੀਮਤ 'ਚ ਕੀਤੀ ਕਟੌਤੀ ਸਰਕਾਰ ਵਾਪਸ ਕਰੇ- ਭਾਰਤੀ ਕਿਸਾਨ ਯੂਨੀਅਨ

ਗੁਰੂਹਰਸਹਾਏ, 25 ਮਈ (ਹਰਚਰਨ ਸਿੰਘ ਸੰਧੂ)- ਭਾਰਤੀ ਕਿਸਾਨ ਯੂਨੀਅਨ ਦੀ ਮੀਟਿੰਗ ਬਲਾਕ ਪ੍ਰਧਾਨ ਸੁਰਜੀਤ ਸਿੰਘ ਪਿਪਲੀ ਚੱਕ ਦੀ ਪ੍ਰਧਾਨਗੀ ਰੇਲਵੇ ਪਾਰਕ ਵਿਖੇ ਹੋਈ | ਇਸ ਮੀਟਿੰਗ ਵਿਚ ਗੁਰਮੀਤ ਸਿੰਘ ਮੀਤ ਪ੍ਰਧਾਨ ਸਮੇਤ ਕਈ ਹੋਰ ਕਿਸਾਨਾਂ ਨੇ ਹਿੱਸਾ ਲਿਆ | ਮੀਟਿੰਗ ...

ਪੂਰੀ ਖ਼ਬਰ »

ਡਿੰਪਾ ਦੀ ਜਿੱਤ ਦੀ ਖ਼ੁਸ਼ੀ 'ਚ ਵੰਡੇ ਲੱਡੂ

ਜ਼ੀਰਾ, 25 ਮਈ (ਮਨਜੀਤ ਸਿੰਘ ਢਿੱਲੋਂ)- ਖਡੂਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਜਸਬੀਰ ਸਿੰਘ ਡਿੰਪਾ ਦੀ ਜਿੱਤ ਦੀ ਖ਼ੁਸ਼ੀ ਦੇ ਜਸ਼ਨ ਮਨਾਉਂਦਿਆਂ ਪਿੰਡ ਫੇਰੋਕੇ ਦੀ ਪੰਚਾਇਤ ਅਤੇ ਪਿੰਡ ਵਾਸੀਆਂ ਨੇ ਸੁਰਿੰਦਰ ਕੌਰ ਸਰਪੰਚ ਪਤਨੀ ਜਸਵੰਤ ਸਿੰਘ ਢਿੱਲੋਂ ...

ਪੂਰੀ ਖ਼ਬਰ »

ਸੁਖਬੀਰ ਦੀ ਜਿੱਤ 'ਤੇ ਖ਼ੁਸ਼ੀ ਦਾ ਪ੍ਰਗਟਾਵਾ

ਜ਼ੀਰਾ, 25 ਮਈ (ਮਨਜੀਤ ਸਿੰਘ ਢਿੱਲੋਂ)- ਸੁਖਬੀਰ ਸਿੰਘ ਬਾਦਲ ਦੀ ਰਿਕਾਰਡ ਤੋੜ ਜਿੱਤ ਤੋਂ ਬਾਅਦ ਅਕਾਲੀ ਦਲ ਬਾਦਲ ਦੇ ਵਰਕਰਾਂ ਦੇ ਹੌਸਲੇ ਬੁਲੰਦ ਹੋਏ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਯੂਥ ਅਕਾਲੀ ਦਲ ਜ਼ੀਰਾ ਦੇ ਪ੍ਰਧਾਨ ਹਰਮਨਦੀਪ ਸਿੰਘ ਸੋਢੀ ਵਾਲਾ ਨੇ ਇਕ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਸਮੇਤ ਦੋ ਵਿਅਕਤੀ ਕਾਬੂ

ਫ਼ਿਰੋਜ਼ਪੁਰ, 25 ਮਈ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਕੈਂਟ ਫ਼ਿਰੋਜ਼ਪੁਰ ਵਲੋਂ ਚੋਰੀ ਦੇ ਮੋਟਰਸਾਈਕਲ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਸਹਾਇਕ ਥਾਣੇਦਾਰ ਸੁਖਦੇਵ ਸਿੰਘ ਨੇ ਦੱਸਿਆ ਕਿ ਮੁਖ਼ਬਰ ਖ਼ਾਸ ਦੀ ਇਤਲਾਹ 'ਤੇ ਚੁੰਗੀ ਨੰਬਰ 07 ਕੋਲ ਬਿਨਾਂ ...

ਪੂਰੀ ਖ਼ਬਰ »

ਫ਼ਿਰੋਜ਼ਪੁਰ, ਗੁਰਦਾਸਪੁਰ ਤੇ ਪਠਾਨਕੋਟ ਸੀਟਾਂ ਦੀ ਜਿੱਤ ਨੇ ਕੀਤਾ ਕਮਲ ਸ਼ਰਮਾ ਦਾ ਸਿਆਸੀ ਕੱਦ ਹੋਰ ਉੱਚਾ

ਫ਼ਿਰੋਜ਼ਪੁਰ, 25 ਮਈ (ਜਸਵਿੰਦਰ ਸਿੰਘ ਸੰਧੂ)- 17ਵੀਂਆਂ ਲੋਕ ਸਭਾ ਚੋਣਾਂ 'ਚ ਅਕਾਲੀ-ਭਾਜਪਾ ਵਲੋਂ ਪੰਜਾਬ ਵਿਚੋਂ ਜਿੱਤੀਆਂ 4 ਸੀਟਾਂ ਵਿਚੋਂ 3 ਪਿੱਛੇ ਕਮਲ ਸ਼ਰਮਾ ਮੈਂਬਰ ਕੌਮੀ ਕਾਰਜਕਾਰਨੀ ਦੇ ਡਾਢਾ ਪ੍ਰਭਾਵ ਹੋਣ ਕਰਕੇ ਮਿਲੀ ਜਿੱਤ ਨੇ ਇਕ ਵਾਰ ਫਿਰ ਤੋਂ ਭਾਜਪਾ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਟਰੱਸਟ ਵਲੋਂ ਪੈਨਸ਼ਨ ਵੰਡ ਸਮਾਗਮ ਅੱਜ

ਤਲਵੰਡੀ ਭਾਈ, 25 ਮਈ (ਕੁਲਜਿੰਦਰ ਸਿੰਘ ਗਿੱਲ)- ਡਾ: ਐੱਸ.ਪੀ ਸਿੰਘ ਓਬਰਾਏ ਦੀ ਅਗਵਾਈ ਚੱਲ ਰਹੀ ਸੰਸਥਾ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀ ਜ਼ਿਲ੍ਹਾ ਫ਼ਿਰੋਜ਼ਪੁਰ ਇਕਾਈ ਵਲੋਂ ਲੋੜਵੰਦਾਂ, ਵਿਧਵਾਵਾਂ ਅਤੇ ਅੰਗਹੀਣਾਂ ਨੂੰ ਆਰਥਿਕ ਸਹਾਇਤਾ ਦੇਣ ਲਈ 26 ਮਈ ਐਤਵਾਰ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਡਰਾਈ ਡੇਅ ਮਨਾਉਂਦਿਆਂ ਵੱਖ-ਵੱਖ ਦਫ਼ਤਰਾਂ ਦਾ ਕੀਤਾ ਸਰਵੇਖਣ

ਫ਼ਿਰੋਜ਼ਪੁਰ, 25 ਮਈ (ਜਸਵਿੰਦਰ ਸਿੰਘ ਸੰਧੂ)- ਸਿਵਲ ਸਰਜਨ ਫ਼ਿਰੋਜ਼ਪੁਰ ਡਾ: ਰਜਿੰਦਰ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਾ: ਯੁਵਰਾਜ ਨਾਰੰਗ ਦੇ ਹੁਕਮਾਂ ਅਨੁਸਾਰ ਮਾਲ ਰੋਡ ਫ਼ਿਰੋਜ਼ਪੁਰ ਸ਼ਹਿਰ ਅਤੇ ਸਰਕਾਰੀ ਦਫ਼ਤਰਾਂ ਵਿਖੇ ਡਰਾਈ ਡੇ ਦੇ ਸਬੰਧ ਵਿਚ ਵੱਖ-ਵੱਖ ...

ਪੂਰੀ ਖ਼ਬਰ »

ਆਈ.ਜੀ. ਫ਼ਿਰੋਜ਼ਪੁਰ ਰੇਂਜ ਨਾਰਕੋਟਿਕ ਸੈੱਲ ਵਲੋਂ 5 ਕਰੋੜ ਦੀ ਹੈਰੋਇਨ ਸਮੇਤ ਦੋ ਕਾਬੂ

ਫ਼ਿਰੋਜ਼ਪੁਰ, 25 ਮਈ (ਜਸਵਿੰਦਰ ਸਿੰਘ ਸੰਧੂ)- ਫੈਲੇ ਨਸ਼ਿਆਂ ਦੀ ਰੋਕਥਾਮ ਸਬੰਧੀ ਫ਼ਿਰੋਜ਼ਪੁਰ ਰੇਂਜ ਪੁਲਿਸ ਆਈ.ਜੀ. ਮੁਖਵਿੰਦਰ ਸਿੰਘ ਛੀਨਾ ਵਲੋਂ ਜਾਰੀ ਸਖ਼ਤ ਦਿਸ਼ਾ-ਨਿਰਦੇਸ਼ਾਂ 'ਤੇ ਪਹਿਰਾ ਦਿੰਦਿਆਂ ਆਈ.ਜੀ. ਫ਼ਿਰੋਜ਼ਪੁਰ ਰੇਂਜ ਨਾਰਕੋਟਿਕ ਸੈੱਲ ਵਲੋਂ ਮਿਲੀ ...

ਪੂਰੀ ਖ਼ਬਰ »

ਕਾਲੀਏਵਾਲਾ ਵਿਖੇ ਸੁਖਬੀਰ ਦੀ ਜਿੱਤ 'ਤੇ ਲੱਡੂ ਵੰਡੇ

ਤਲਵੰਡੀ ਭਾਈ, 25 ਮਈ (ਕੁਲਜਿੰਦਰ ਸਿੰਘ ਗਿੱਲ)- ਲੋਕ ਸਭਾ ਹਲਕਾ ਫ਼ਿਰੋਜ਼ਪੁਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਹੋਈ ਜਿੱਤ ਨੂੰ ਲੈ ਕੇ ਪਿੰਡ ਕਾਲੀਏਵਾਲਾ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਉਪ ਪ੍ਰਧਾਨ ਗੁਰਜੰਟ ਸਿੰਘ ...

ਪੂਰੀ ਖ਼ਬਰ »

ਖ਼ਸਤਾ ਹਾਲਤ 'ਚ ਨਹਿਰੀ ਪੁਲ ਉਡੀਕ ਰਿਹੈ ਕਿਸੇ ਵੱਡੇ ਹਾਦਸੇ ਨੂੰ

ਫ਼ਿਰੋਜ਼ਪੁਰ, 25 ਮਈ (ਜਸਵਿੰਦਰ ਸਿੰਘ ਸੰਧੂ)- ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਨਾਲਾਇਕੀ ਕਰਕੇ ਪਿੰਡ ਬੇਗੂ ਮਾਹੂ ਅਧੀਨ ਸਥਿਤ ਇਕ ਨਹਿਰੀ ਪੁਲ ਖਸਤਾ ਹਾਲਤ ਵਿਚ ਹੋਣ ਕਰਕੇ ਕਿਸੇ ਵੱਡੇ ਹਾਦਸੇ ਦੀ ਉਡੀਕ 'ਚ ਹੈ | ਸਿਆਸੀ ਲੋਕਾਂ ਦੀ ਅਣਦੇਖੀ ਦਾ ਸ਼ਿਕਾਰ ਇਸ ...

ਪੂਰੀ ਖ਼ਬਰ »

ਨੌਜਵਾਨਾਂ ਕੱਢਿਆ ਬੱਚਿਆਂ ਉੱਪਰ ਹੁੰਦੇ ਜ਼ੁਲਮ ਨੂੰ ਰੋਕਣ ਲਈ ਜਾਗਰੂਕਤਾ ਮਾਰਚ

ਫ਼ਿਰੋਜ਼ਪੁਰ, 25 ਮਈ (ਜਸਵਿੰਦਰ ਸਿੰਘ ਸੰਧੂ)- ਬੱਚਿਆਂ ਉੱਪਰ ਹੁੰਦੇ ਜ਼ੁਲਮ, ਭਰੂਣ ਹੱਤਿਆ, ਜਬਰ ਜਨਾਹ, ਨਸ਼ਿਆਂ ਆਦਿ ਵਾਪਰਦੀਆਂ ਮੰਗਭਾਗੀਆਂ ਘਟਨਾਵਾਂ ਤੋਂ ਸਮਾਜ ਨੂੰ ਸੁਚੇਤ ਕਰਨ ਲਈ ਫ਼ਿਰੋਜ਼ਪੁਰ ਅੰਦਰ ਵੱਡੀ ਗਿਣਤੀ 'ਚ ਨੌਜਵਾਨ ਲੜਕੇ-ਲੜਕੀਆਂ ਨੇ ਦਿੱਲੀ ਗੇਟ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ ਕੋਲੋਂ ਇਕ ਰਿਵਾਲਵਰ 32 ਬੋਰ ਸਮੇਤ 4 ਜਿੰਦਾ ਕਾਰਤੂਸ ਬਰਾਮਦ

ਫ਼ਿਰੋਜ਼ਪੁਰ, 25 ਮਈ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਕੁੱਲਗੜ੍ਹੀ ਵਲੋਂ ਚੋਰੀ ਦੇ ਮੋਟਰਸਾਈਕਲ ਸਵਾਰ ਇਕ ਵਿਅਕਤੀ ਪਾਸੋਂ 32 ਬੋਰ ਰਿਵਾਲਵਰ ਅਤੇ 4 ਜਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ | ਜਾਣਕਾਰੀ ਅਨੁਸਾਰ ਸੀ.ਆਈ.ਏ ਸਟਾਫ਼ ਫ਼ਿਰੋਜ਼ਪੁਰ ਦੇ ਸਹਾਇਕ ਥਾਣੇਦਾਰ ...

ਪੂਰੀ ਖ਼ਬਰ »

ਮੈਂਬਰ ਪੰਚਾਇਤ ਦੀ ਚੋਣ ਲੜਨ ਦੀ ਰੰਜਸ਼ 'ਚ ਇਕ ਵਿਅਕਤੀ ਨਾਲ ਕੁੱਟਮਾਰ

ਫ਼ਿਰੋਜ਼ਪੁਰ, 25 ਮਈ (ਜਸਵਿੰਦਰ ਸਿੰਘ ਸੰਧੂ)- ਬੀਤੇ ਦਿਨੀਂ ਹੋਈਆਂ ਮੈਂਬਰ ਪੰਚਾਇਤ ਚੋਣਾਂ ਵਿਚ ਚੋਣ ਲੜਨ ਵਾਲੇ ਇਕ ਵਿਅਕਤੀ ਿਖ਼ਲਾਫ਼ ਰੰਜਿਸ਼ ਰੱਖਦਿਆਂ ਹਮਲਾ ਕਰ ਇਕ ਵਿਅਕਤੀ ਨੂੰ ਕੁੱਟਮਾਰ ਕਰਕੇ ਗੰਭੀਰ ਜ਼ਖ਼ਮੀ ਕਰ ਦਿੱਤਾ ਗਿਆ ਸੀ | ਸਿਵਲ ਹਸਪਤਾਲ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX