ਤਾਜਾ ਖ਼ਬਰਾਂ


ਇੰਗਲੈਂਡ-ਆਸਟ੍ਰੇਲੀਆ ਮੈਚ : 15 ਓਵਰਾਂ ਤੋਂ ਬਾਅਦ ਆਸਟ੍ਰੇਲੀਆ 75/0
. . .  15 minutes ago
ਲਦਪਾਲਵਾਂ ਟੋਲ ਪਲਾਜ਼ਾ 'ਤੇ 23 ਕਿਲੋ ਚਰਸ ਬਰਾਮਦ
. . .  20 minutes ago
ਨਰੋਟ ਮਹਿਰਾ, 25 ਜੂਨ (ਰਾਜ ਕੁਮਾਰੀ)- ਜੰਮੂ-ਅੰਮ੍ਰਿਤਸਰ ਨੈਸ਼ਨਲ ਹਾਈਵੇਅ ਵਿਖੇ ਲਦਪਾਲਵਾਂ ਟੋਲ ਪਲਾਜ਼ਾ 'ਤੇ ਅੱਜ ਦੁਪਹਿਰ 2 ਵਜੇ ਦੇ ਕਰੀਬ ਨਾਰਕੋਟਿਕ ਸੈੱਲ ਅੰਮ੍ਰਿਤਸਰ ਦੀ ਟੀਮ ਵਲੋਂ ਇੱਕ ਕਾਰ 'ਚੋਂ 23 ਕਿਲੋ ਚਰਸ ਬਰਾਮਦ ਕੀਤੀ ਗਈ ਹੈ। ਇਸ ਸੰਬੰਧੀ...
ਇੰਗਲੈਂਡ-ਆਸਟ੍ਰੇਲੀਆ ਮੈਚ : 10 ਓਵਰਾਂ ਤੋਂ ਬਾਅਦ ਆਸਟ੍ਰੇਲੀਆ 44/0
. . .  39 minutes ago
ਤਨਖ਼ਾਹ ਨਾ ਮਿਲਣ ਕਾਰਨ ਜਲ ਸਰੋਤ ਕਾਮਿਆਂ ਵਲੋਂ ਕੀਤੀ ਗਈ ਰੋਸ ਰੈਲੀ
. . .  49 minutes ago
ਬਲਾਚੌਰ, 25 ਜੂਨ (ਦੀਦਾਰ ਸਿੰਘ ਬਲਾਚੌਰੀਆ)- ਮਈ ਮਹੀਨੇ ਦੀ ਤਨਖ਼ਾਹ ਨਾ ਮਿਲਣ ਕਾਰਨ ਪੰਜਾਬ ਰਾਜ ਜਲ ਸਰੋਤ ਯੂਨੀਅਨ ਦੀ ਉਪ ਮੰਡਲ ਇਕਾਈ ਬਲਾਚੌਰ ਵਲੋਂ ਅੱਜ ਦਫ਼ਤਰ ਅਨਾਜ ਮੰਡੀ ਵਿਖੇ ਰੋਸ ਰੈਲੀ ਕੀਤੀ ਗਈ। ਇਸ ਰੈਲੀ ਦੀ ਅਗਵਾਈ ਉਪ ਮੰਡਲ...
ਪੰਜਾਬ ਸਰਕਾਰ ਵਲੋਂ ਅਧਿਆਪਕਾਂ ਲਈ ਤਬਾਦਲਾ ਮਿਤੀ ਜਾਰੀ
. . .  56 minutes ago
ਚੰਡੀਗੜ੍ਹ, 25 ਜੂਨ (ਵਿਕਰਮਜੀਤ ਸਿੰਘ ਮਾਨ)- ਅੱਜ ਪੰਜਾਬ ਸਰਕਾਰ ਵਲੋਂ ਸੂਬੇ ਦੇ ਅਧਿਆਪਕਾਂ ਲਈ ਤਬਾਦਲਾ ਮਿਤੀ ਜਾਰੀ ਕਰ ਦਿੱਤੀ ਗਈ ਹੈ। ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਪੰਜਾਬ ਭਵਨ ਵਿਖੇ ਤਬਾਦਲਾ ਮਿਤੀ ਜਾਰੀ ਕੀਤੀ ਗਈ। ਉਨ੍ਹਾਂ ਕਿਹਾ ਕਿ ਇਸ ਮਿਤੀ ਨੂੰ...
ਇੰਗਲੈਂਡ-ਆਸਟ੍ਰੇਲੀਆ ਮੈਚ : ਪੰਜ ਓਵਰਾਂ ਤੋਂ ਬਾਅਦ ਆਸਟ੍ਰੇਲੀਆ 23/0
. . .  1 minute ago
ਐਂਟੀਗੁਆ ਸਰਕਾਰ ਦਾ ਫ਼ੈਸਲਾ- ਰੱਦ ਹੋਵੇਗੀ ਮੇਹੁਲ ਚੋਕਸੀ ਦੀ ਨਾਗਰਿਕਤਾ
. . .  about 1 hour ago
ਨਵੀਂ ਦਿੱਲੀ, 25 ਜੂਨ- ਐਂਟੀਗੁਆ ਸਰਕਾਰ ਨੇ ਪੰਜਾਬ ਨੈਸ਼ਨਲ ਬੈਂਕ ਘਪਲੇ ਦੇ ਮੁੱਖ ਦੋਸ਼ੀ ਅਤੇ ਭਗੌੜੇ ਕਾਰੋਬਾਰੀ ਮੇਹੁਲ ਚੋਕਸੀ ਦੀ ਨਾਗਰਿਕਤਾ ਨੂੰ ਰੱਦ ਕਰਨ ਦਾ ਫ਼ੈਸਲਾ ਕੀਤਾ ਹੈ। ਚੋਕਸੀ ਅਜੇ ਤੱਕ ਕੈਰੇਬੀਆਈ ਦੇਸ਼ ਐਂਟੀਗੁਆ 'ਚ ਰਹਿ ਰਿਹਾ ਸੀ ਪਰ ਉੱਥੋਂ ਦੇ...
ਇੰਗਲੈਂਡ-ਆਸਟ੍ਰੇਲੀਆ ਮੈਚ : ਇੰਗਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਦਾ ਲਿਆ ਫ਼ੈਸਲਾ
. . .  about 1 hour ago
ਪੰਜਾਬ 'ਚ 'ਆਪ' ਦਾ ਬਿਜਲੀ ਅੰਦੋਲਨ ਸ਼ੁਰੂ
. . .  about 1 hour ago
ਸੰਗਰੂਰ, 25 ਜੂਨ (ਧੀਰਜ ਪਸ਼ੋਰੀਆ)- ਪੰਜਾਬ 'ਚ ਬਿਜਲੀ ਅੰਦੋਲਨ ਸ਼ੁਰੂ ਕਰਦਿਆਂ ਅੱਜ ਆਮ ਆਦਮੀ ਪਾਰਟੀ ਦੇ ਨੇਤਾਵਾਂ ਨੇ ਕਈ ਜ਼ਿਲ੍ਹਿਆਂ 'ਚ ਮੁੱਖ ਮੰਤਰੀ ਦੇ ਨਾਂ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਸੌਂਪੇ। ਉਨ੍ਹਾਂ ਨੇ ਇਨ੍ਹਾਂ ਪੱਤਰਾਂ ਰਾਹੀਂ ਮੰਗ ਕੀਤੀ ਕਿ ਪਿਛਲੇ ਢਾਈ...
ਗੁਜਰਾਤ ਰਾਜ ਸਭਾ ਚੋਣਾਂ : ਵਿਦੇਸ਼ ਮੰਤਰੀ ਜੈਸ਼ੰਕਰ ਅਤੇ ਜੁਗਲਜੀ ਮਾਥੁਰਜੀ ਨੇ ਭਰੇ ਨਾਮਜ਼ਦਗੀ ਪੱਤਰ
. . .  about 2 hours ago
ਗਾਂਧੀਨਗਰ, 25 ਜੂਨ- ਵਿਦੇਸ਼ ਮੰਤਰੀ ਡਾ. ਐੱਸ. ਜੈਸ਼ੰਕਰ ਅਤੇ ਜੁਗਲਜੀ ਮਾਥੁਰਜੀ ਠਾਕੋਰ ਨੇ ਅੱਜ ਗੁਜਰਾਤ ਵਿਧਾਨ ਸਭਾ 'ਚ ਰਾਜ ਸਭਾ ਚੋਣਾਂ ਲਈ ਭਾਜਪਾ ਦੇ ਉਮੀਦਵਾਰਾਂ ਵਜੋਂ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਹਨ। ਇਸ ਤੋਂ ਪਹਿਲਾਂ ਵਿਦੇਸ਼ ਮੰਤਰੀ ਜੈਸ਼ੰਕਰ...
ਜ਼ਮੀਨੀ ਝਗੜੇ ਨੂੰ ਲੈ ਕੇ ਵੱਡੇ ਭਰਾ ਨੇ ਗੋਲੀਆਂ ਮਾਰ ਕੇ ਕੀਤੀ ਛੋਟੇ ਭਰਾ ਦੀ ਹੱਤਿਆ
. . .  about 2 hours ago
ਰਾਮ ਤੀਰਥ, 25 ਜੂਨ (ਧਰਵਿੰਦਰ ਸਿੰਘ ਔਲਖ)- ਅੰਮ੍ਰਿਤਸਰ ਜ਼ਿਲ੍ਹੇ 'ਚ ਪੁਲਿਸ ਥਾਣਾ ਕੰਬੋ ਅਧੀਨ ਆਉਂਦੇ ਅੱਡਾ ਗੌਂਸਾਬਾਦ ਵਿਖੇ ਜ਼ਮੀਨ ਦੇ ਝਗੜੇ ਨੂੰ ਲੈ ਕੇ ਅੱਜ ਵੱਡੇ ਭਰਾ ਵਲੋਂ ਗੋਲੀਆਂ ਮਾਰ ਕੇ ਛੋਟੇ ਭਰਾ ਦਾ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਹਿਚਾਣ...
ਸੁਖਪਾਲ ਖਹਿਰਾ ਨੇ ਤਰਨ ਤਾਰਨ ਦੇ ਸਰਹੱਦੀ ਖੇਤਰ ਦਾ ਕੀਤਾ ਦੌਰਾ
. . .  about 2 hours ago
ਖੇਮਕਰਨ, 25 ਜੂਨ (ਰਾਕੇਸ਼ ਬਿੱਲਾ)- ਪੰਜਾਬ ਏਕਤਾ ਪਾਰਟੀ ਦੇ ਮੁਖੀ ਸੁਖਪਾਲ ਸਿੰਘ ਖਹਿਰਾ ਨੇ ਅੱਜ ਤਰਨ ਤਾਰਨ ਦੇ ਸਰਹੱਦੀ ਖੇਤਰ ਦਾ ਦੌਰਾ ਕੀਤਾ। ਉਨ੍ਹਾਂ ਨੇ ਸਰਹੱਦ ਦੇ ਨਜ਼ਦੀਕ ਆ ਕੇ ਨਹਿਰੀ ਪਾਣੀ ਦੇ ਲਗਾਤਾਰ ਬੰਦ ਪਏ ਤੇ ਡਿਫੈਂਸ ਡਰੇਨਾਂ ਅਤੇ ਪੁਲਾਂ ਦੀ ਖ਼ਸਤਾ...
ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਗ੍ਰਿਫ਼ਤਾਰ ਕੀਤੇ ਕਪਿਲ ਸਾਂਗਵਾਨ ਗੈਂਗ ਦੇ 15 ਬਦਮਾਸ਼
. . .  about 3 hours ago
ਨਵੀਂ ਦਿੱਲੀ, 25 ਜੂਨ- ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ 15 ਬਦਮਾਸ਼ਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਹੜੇ ਕਿ ਕਪਿਲ ਸਾਂਗਵਾਨ ਗੈਂਗ ਦੇ ਮੈਂਬਰ ਦੱਸੇ ਜਾ ਰਹੇ ਹਨ। ਇਹ ਸਾਰੇ ਅਪਰਾਧੀ ਕਪਿਲ ਸਾਂਗਵਾਨ ਨੂੰ ਪੈਰੋਲ ਮਿਲਣ 'ਤੇ ਦਵਾਰਕਾ 'ਚ ਇਕੱਠੇ ਹੋ ਕੇ ਜਸ਼ਨ...
ਕਲਯੁਗੀ ਪਿਤਾ ਵਲੋਂ ਆਪਣੀ ਨਾਬਾਲਗ ਧੀ ਨਾਲ ਜਬਰ ਜਨਾਹ
. . .  about 3 hours ago
ਕਾਹਨੂੰਵਾਨ, 25 ਜੂਨ (ਹਰਜਿੰਦਰ ਸਿੰਘ ਜੱਜ)- ਥਾਣਾ ਭੈਣੀ ਮੀਆਂ ਖਾਂ ਅਧੀਨ ਪੈਂਦੇ ਪਿੰਡ ਰਾਜਪੁਰਾ ਦੇ ਵਸਨੀਕ ਇੱਕ ਪਿਓ ਵਲੋਂ ਆਪਣੀ ਨਾਬਾਲਗ ਧੀ ਨਾਲ ਜਬਰ ਜਨਾਹ ਕੀਤੇ ਜਾਣ ਦੀ ਖ਼ਬਰ ਮਿਲੀ ਹੈ। ਪੀੜਤ ਨਾਬਾਲਗ ਲੜਕੀ ਕਲਪਨਾਮ ਰਮਨੀਤ ਨੇ ਪੁਲਿਸ ਨੂੰ...
ਸੁਪਰੀਮ ਕੋਰਟ ਤੋਂ ਗੁਜਰਾਤ ਕਾਂਗਰਸ ਨੂੰ ਝਟਕਾ, ਰਾਜ ਸਭਾ ਚੋਣਾਂ 'ਚ ਦਖ਼ਲ ਦੇਣ ਤੋਂ ਕੀਤਾ ਇਨਕਾਰ
. . .  about 3 hours ago
ਨਵੀਂ ਦਿੱਲੀ, 25 ਜੂਨ- ਗੁਜਰਾਤ ਕਾਂਗਰਸ ਨੂੰ ਅੱਜ ਸੁਪਰੀਮ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਅਦਾਲਤ ਨੇ ਚੋਣ ਕਮਿਸ਼ਨ ਦੇ ਨੋਟੀਫ਼ਿਕੇਸ਼ਨ 'ਚ ਦਖ਼ਲ ਦੇਣ ਤੋਂ ਇਨਕਾਰ ਕਰਦਿਆਂ ਸੂਬੇ 'ਚ ਦੋ ਸੀਟਾਂ 'ਤੇ ਰਾਜ ਸਭਾ ਚੋਣਾਂ ਇਕੱਠਿਆਂ ਕਰਾਉਣ ਦੀ ਮੰਗ ਨੂੰ ਖ਼ਾਰਜ ਕਰ...
ਮਿਮੀ ਚੱਕਰਵਤੀ ਅਤੇ ਨੁਸਰਤ ਜਹਾਂ ਨੇ ਲੋਕ ਸਭਾ ਦੇ ਮੈਂਬਰਾਂ ਵਜੋਂ ਚੁੱਕੀ ਸਹੁੰ
. . .  about 4 hours ago
ਸੁਪਰੀਮ ਕੋਰਟ ਨੇ ਬਾਬਾ ਰਾਮਪਾਲ ਦੀ ਜ਼ਮਾਨਤ ਦੀ ਮਿਆਦ ਵਧਾਉਣ ਤੋਂ ਕੀਤਾ ਇਨਕਾਰ
. . .  about 4 hours ago
ਦੁਪਹਿਰ 2 ਵਜੇ ਸ਼ੁਰੂ ਹੋਵੇਗੀ ਰਾਜ ਸਭਾ ਦੀ ਕਾਰਵਾਈ
. . .  about 4 hours ago
ਐਮਰਜੈਂਸੀ ਦੇ 44 ਸਾਲ ਪੂਰੇ : ਮੋਦੀ ਅਤੇ ਅਮਿਤ ਸ਼ਾਹ ਨੇ ਕਿਹਾ 'ਲੋਕਤੰਤਰ ਦੀ ਹੱਤਿਆ'
. . .  about 4 hours ago
ਕੋਲਕਾਤਾ 'ਚ ਪੁਲਿਸ ਨੇ ਆਈ. ਐੱਸ. ਦੇ ਚਾਰ ਸ਼ੱਕੀਆਂ ਨੂੰ ਕੀਤਾ ਗ੍ਰਿਫ਼ਤਾਰ
. . .  about 5 hours ago
ਅਸ਼ੋਕ ਗਹਿਲੋਤ ਅਤੇ ਗਜੇਂਦਰ ਸ਼ੇਖਾਵਤ ਸਮੇਤ ਕਈ ਨੇਤਾਵਾਂ ਨੇ ਸੈਣੀ ਨੂੰ ਭੇਂਟ ਕੀਤੀ ਸ਼ਰਧਾਂਜਲੀ
. . .  about 5 hours ago
ਜੰਮੂ-ਕਸ਼ਮੀਰ ਦੇ ਦੋ ਦਿਨਾਂ ਦੌਰੇ 'ਤੇ ਜਾਣਗੇ ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 6 hours ago
ਹਿਮਾਚਲ ਪ੍ਰਦੇਸ਼ : ਐੱਨ. ਐੱਚ.-5 'ਤੇ ਮਲਬਾ ਡਿੱਗਣ ਕਾਰਨ ਵਾਹਨਾਂ ਦੀ ਆਵਾਜਾਈ ਬੰਦ
. . .  about 6 hours ago
ਮਦਨ ਲਾਲ ਸੈਣੀ ਦੇ ਦੇਹਾਂਤ ਕਾਰਨ ਭਾਜਪਾ ਸੰਸਦੀ ਦਲ ਦੀ ਬੈਠਕ ਰੱਦ
. . .  about 6 hours ago
ਮੁਜ਼ੱਫਰਪੁਰ 'ਚ ਜਾਰੀ ਹੈ ਚਮਕੀ ਬੁਖ਼ਾਰ ਦਾ ਕਹਿਰ, ਹੁਣ ਤੱਕ 131 ਬੱਚਿਆਂ ਨੇ ਤੋੜਿਆ ਦਮ
. . .  about 6 hours ago
ਅੱਜ ਤੋਂ ਭਾਰਤ ਦੇ ਦੌਰੇ 'ਤੇ ਆਉਣਗੇ ਅਮਰੀਕੀ ਵਿਦੇਸ਼ ਮੰਤਰੀ ਮਾਈਕ ਪੋਂਪੀਓ
. . .  about 7 hours ago
ਖੱਡ 'ਚ ਡਿੱਗੀ ਬੱਸ, 6 ਲੋਕਾਂ ਦੀ ਮੌਤ ਅਤੇ ਕਈ ਜ਼ਖ਼ਮੀ
. . .  about 7 hours ago
ਅਗਸਤਾ ਵੈਸਟਲੈਂਡ ਮਾਮਲਾ : ਈ. ਡੀ. ਦੀ ਪਟੀਸ਼ਨ 'ਤੇ ਅੱਜ ਸੁਣਵਾਈ ਕਰੇਗਾ ਸੁਪਰੀਮ ਕੋਰਟ
. . .  about 7 hours ago
ਅੱਜ ਦਾ ਵਿਚਾਰ
. . .  about 8 hours ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਨੇ ਅਫ਼ਗ਼ਾਨਿਸਤਾਨ ਨੂੰ 62 ਦੌੜਾਂ ਨਾਲ ਹਰਾਇਆ
. . .  1 day ago
ਝੌਂਪੜ 'ਤੇ ਖੰਭਾਂ ਡਿੱਗਣ ਕਾਰਨ ਇਕ ਬਜ਼ੁਰਗ ਔਰਤ ਦੀ ਮੌਤ ,ਇਕ ਗੰਭੀਰ
. . .  1 day ago
ਆਵਾਰਾ ਸਾਨ੍ਹ ਨੇ ਟੱਕਰ ਮਾਰ ਕੇ ਵਿਅਕਤੀ ਨੂੰ ਮੌਤ ਦੇ ਘਾਟ ਉਤਾਰਿਆ
. . .  1 day ago
ਅਰਬਨ ਸਪਲਾਈ ਦੀ ਤਾਰ ਟੁੱਟ ਕੇ ਨੌਜਵਾਨ 'ਤੇ ਡਿੱਗੀ, ਮੌਤ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 5 ਓਵਰਾਂ ਤੋਂ ਬਾਅਦ ਅਫ਼ਗ਼ਾਨਿਸਤਾਨ 21/0
. . .  1 day ago
ਸਬ-ਡਵੀਜ਼ਨ ਤਪਾ 'ਚ ਪੁਲਿਸ ਤੇ ਪੈਰਾ ਮਿਲਟਰੀ ਫੋਰਸ ਨੇ ਕੱਢਿਆ ਫਲੈਗ ਮਾਰਚ
. . .  1 day ago
ਸਰਹੱਦੀ ਚੌਂਕੀ ਸ਼ਾਹਪੁਰ ਨੇੜਿਓਂ ਬੀ.ਐੱਸ.ਐਫ ਨੇ ਇਕ ਵਿਅਕਤੀ ਨੂੰ ਕੀਤਾ ਕਾਬੂ
. . .  1 day ago
ਬੰਗਲਾਦੇਸ਼ ਨੇ ਅਫ਼ਗ਼ਾਨਿਸਤਾਨ ਨੂੰ ਜਿੱਤ ਲਈ ਦਿੱਤਾ 263 ਦੌੜਾਂ ਦਾ ਟੀਚਾ
. . .  1 day ago
ਲੁੱਟ ਖੋਹ ਕਰਨ ਵਾਲੇ ਗਿਰੋਹ ਦੇ ਚਾਰ ਮੈਂਬਰਾਂ ਨੂੰ ਪੁਲਿਸ ਨੇ ਕੀਤਾ ਕਾਬੂ
. . .  1 day ago
ਕੈਦੀ ਭਜਾ ਕੇ ਲਿਜਾਉਣ ਦੀ ਪੁਲਿਸ ਮੁਲਜ਼ਮਾਂ ਨੇ ਘੜੀ ਝੂਠੀ ਕਹਾਣੀ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 46 ਓਵਰਾਂ ਤੋਂ ਬਾਅਦ ਬੰਗਲਾਦੇਸ਼ 227/5
. . .  1 day ago
ਕੈਪਟਨ ਨੇ ਡੇਰਾ ਪ੍ਰੇਮੀ ਕਤਲ ਮਾਮਲੇ ਦੀ ਜਾਂਚ ਲਈ 'ਸਿੱਟ' ਦੇ ਗਠਨ ਲਈ ਹੁਕਮ ਕੀਤੇ ਜਾਰੀ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 40 ਓਵਰਾਂ ਤੋਂ ਬਾਅਦ ਬੰਗਲਾਦੇਸ਼ ਦੀਆਂ 200 ਦੌੜਾਂ ਪੂਰੀਆਂ
. . .  1 day ago
ਮਹਿੰਦਰਪਾਲ ਬਿੱਟੂ ਦਾ ਹੋਇਆ ਅੰਤਿਮ ਸਸਕਾਰ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਦਾ ਚੌਥਾ ਖਿਡਾਰੀ ਆਊਟ, ਸੌਮਯ ਸਰਕਾਰ ਨੇ ਬਣਾਈਆਂ 3 ਦੌੜਾਂ
. . .  1 day ago
ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਖੁੱਲ੍ਹੇ ਦਰਸ਼ਨਾਂ ਦੀ ਤਜਵੀਜ਼ ਪ੍ਰਵਾਨ ਕਰੇ ਪਾਕਿ ਸਰਕਾਰ- ਭਾਈ ਲੌਂਗੋਵਾਲ
. . .  1 day ago
ਨਸ਼ੇ ਦੇ ਓਵਰਡੋਜ਼ ਕਾਰਨ ਫ਼ਿਰੋਜ਼ਪੁਰ 'ਚ ਇੱਕ ਹੋਰ ਮੌਤ, ਮਰਨ ਵਾਲਿਆਂ ਦੀ ਗਿਣਤੀ ਹੋਈ ਤਿੰਨ
. . .  about 1 hour ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਦਾ ਤੀਜਾ ਖਿਡਾਰੀ ਆਊਟ, ਸ਼ਾਕਿਬ ਨੇ ਬਣਾਈਆਂ 51 ਦੌੜਾਂ
. . .  about 1 hour ago
ਮਹਿੰਦਰਪਾਲ ਬਿੱਟੂ ਦੇ ਅੰਤਿਮ ਸਸਕਾਰ ਲਈ ਰਾਜ਼ੀ ਹੋਏ ਡੇਰਾ ਪ੍ਰੇਮੀ
. . .  about 1 hour ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 20 ਓਵਰਾਂ ਤੋਂ ਬਾਅਦ ਬੰਗਲਾਦੇਸ਼ 95/2
. . .  about 1 hour ago
ਜਲ ਸਰੋਤ ਮੁਲਾਜ਼ਮਾਂ ਵਲੋਂ ਤਨਖ਼ਾਹ ਨਾ ਮਿਲਣ 'ਤੇ ਰੋਸ ਮੁਜ਼ਾਹਰਾ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 12 ਜੇਠ ਸੰਮਤ 551
ਿਵਚਾਰ ਪ੍ਰਵਾਹ: ਸਮਰੱਥਾ ਕਥਨਾਂ ਨਾਲ ਨਹੀਂ ਕਰਮਾਂ ਨਾਲ ਸਿੱਧ ਹੁੰਦੀ ਹੈ। -ਵਿਵੇਕਾਨੰਦ

ਬਠਿੰਡਾ /ਮਾਨਸਾ

ਜ਼ਿਲ੍ਹਾ ਪ੍ਰਧਾਨ ਨੱਕਈ ਵਲੋਂ ਆਗੂਆਂ ਤੇ ਵਰਕਰਾਂ ਦਾ ਧੰਨਵਾਦ

ਬਠਿੰਡਾ, 25 ਮਈ (ਕੰਵਲਜੀਤ ਸਿੰਘ ਸਿੱਧੂ)-ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਬਠਿੰਡਾ ਦੇ ਪ੍ਰਧਾਨ ਜਗਦੀਪ ਸਿੰਘ ਨੱਕਈ ਨੇ ਅਕਾਲੀ-ਭਾਜਪਾ ਉਮੀਦਵਾਰ ਹਰਸਿਮਰਤ ਕੌਰ ਬਾਦਲ ਦੀ ਜਿੱਤ ਲਈ ਜ਼ਮੀਨੀ ਪੱਧਰ 'ਤੇ ਕੋਸ਼ਿਸ਼ਾਂ ਤਹਿਤ ਬੂਥ ਮੈਨੇਜਮੈਂਟ ਨੂੰ ਅਪਣਾ ਕੇ ਸ਼ੋ੍ਰਮਣੀ ਅਕਾਲੀ ਦਲ ਦੀ ਵੋਟ ਵਧਾਉਣ ਵਾਲੇ ਸਾਰੇ ਆਗੂਆਂ ਤੇ ਵਰਕਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਨੂੰ ਮਿਲੀ ਵੱਡੀ ਜਿੱਤ ਨੇ ਇਹ ਸਾਬਿਤ ਕਰ ਦਿੱਤਾ ਹੈ ਕਿ ਲੋਕਾਂ ਨੇ ਹਰਸਿਮਰਤ ਕੌਰ ਬਾਦਲ ਵਲੋਂ ਦਿਨ ਰਾਤ ਇਕ ਕਰ ਕੇ ਹਲਕੇ ਦੇ ਵੋਟਰਾਂ ਲਈ ਕੀਤੇ ਵੱਡੇ ਕਾਰਜਾਂ ਸਦਕਾ ਉਨ੍ਹਾਂ ਨੂੰ ਸ਼ਾਨਦਾਰ ਜਿੱਤ ਦਿਵਾਕੇ ਇਸ ਦਾ ਮੁੱਲ ਮੋੜਿਆ ਹੈ | ਸ: ਨੱਕਈ ਨੇ ਕਿਹਾ ਕਿ ਆਉਂਦੇ ਦਿਨਾਂ 'ਚ ਵੱਖ-ਵੱਖ ਥਾਵਾਂ 'ਤੇ ਸ਼ੋ੍ਰਮਣੀ ਅਕਾਲੀ ਦਲ ਦੇ ਖਾਤੇ 'ਚ ਵੱਡਾ ਜਨ ਸਮਰਥਨ ਜੁਟਾਉਣ ਵਾਲੇ ਖੇਤਰੀ ਆਗੂਆਂ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਵੀ ਕੀਤਾ ਜਾਵੇਗਾ | ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਚੇਅਰਮੈਨ ਤੇ ਪਾਰਟੀ ਦੇ ਸੀਨੀਰ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਮਲੂਕਾ ਨੂੰ ਪ੍ਰਧਾਨ ਜਗਦੀਪ ਸਿੰਘ ਨੱਕਈ ਵਲੋਂ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਬਲਵਿੰਦਰ ਸਿੰਘ ਘਾਲੀ, ਗੋਲਡੀ ਗਾਂਧੀ, ਗੁਰਮੀਤ ਸਿੰਘ, ਬਿੱਕਰ ਸਿੰਘ ਗੁਲਾਬਗੜ੍ਹ, ਜਗਤਾਰ ਸਿੰਘ ਦਿਓਲ ਜੋਗਾ, ਲਖਵੀਰ ਸਿੰਘ ਕੋਟੜਾ, ਕੁਲਦੀਪ ਸ਼ਰਮ, ਸਤਪਾਲ ਸ਼ੀਨਾ, ਗੁਰਪ੍ਰੀਤ ਸਿੰਘ ਕੌੜਾ, ਸੱਤਪਾਲ ਪਾਲਾ, ਲਹਿੰਬਰ ਰਾਮਪੁਰਾ, ਰਜਨੀਸ਼ ਮਾਨਸਾ, ਬੱਬੀ ਰੋਮਾਣਾ ਪੀ. ਏ., ਰਤਨ ਸ਼ਰਮਾ ਮਲੂਕਾ ਹਾਜ਼ਰ ਸਨ |

ਕਿਲੀ ਨਿਹਾਲ ਸਿੰਘ ਵਾਲਾ ਸਕੂਲੀ ਵਿਦਿਆਰਥਣਾਂ ਨੂੰ ਸਾਈਕਲ ਵੰਡੇ

ਬੱਲੂਆਣਾ, 25 ਮਈ (ਗੁਰਨੈਬ ਸਾਜਨ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਿਲੀ ਨਿਹਾਲ ਸਿੰਘ ਵਾਲਾ ਮਾਈ ਭਾਗੋ ਸਕੀਮ ਅਧੀਨ 11ਵੀਂ ਤੇ 12ਵੀਂ ਦੀਆਂ ਵਿਦਿਆਰਥਣਾਂ ਨੂੰ ਪਿ੍ੰਸੀਪਲ ਅੰਜੂ ਗੁਪਤਾ ਤੇ ਸਕੂਲ ਮੈਨੇਜਮੈਂਟ ਕਮੇਟੀ ਚੇਅਰਮੈਨ ਅਮਰਜੀਤ ਕੌਰ, ਨੰਬਰਦਾਰ ਬਲਜਿੰਦਰ ...

ਪੂਰੀ ਖ਼ਬਰ »

ਮੌਸਮ ਦੀ ਤਬਦੀਲੀ ਕਾਰਨ ਬਿਜਲੀ ਦੀ ਖਪਤ ਘਟੀ

ਲਹਿਰਾ ਮੁਹੱਬਤ, 25 ਮਈ (ਸੁਖਪਾਲ ਸਿੰਘ ਸੁੱਖੀ)-ਬੀਤੇ ਦਿਨੀਂ ਗਰਮੀ ਵਧਣ ਕਾਰਨ ਸੂਬੇ 'ਚ ਬਿਜਲੀ ਦੀ ਖਪਤ ਵਧਣ ਕਾਰਨ ਮੰਗ 7000 ਹਜ਼ਾਰ ਮੈਗਾਵਾਟ ਦਾ ਅੰਕੜਾ ਪਾਰ ਕਰ ਗਈ ਸੀ, ਪਰ ਹਲਕੀ ਬਾਰਿਸ਼ ਮਗਰੋਂ ਮੌਸਮ ਦੀ ਤਬਦੀਲੀ ਨਾਲ ਨਿੱਜੀ ਥਰਮਲਾਂ ਸਹਾਰੇ ਚੱਲਦੇ ਬਿਜਲੀ ਨਿਗਮ ...

ਪੂਰੀ ਖ਼ਬਰ »

ਦੁੱਗਲ ਦੀ ਜਿੱਤ 'ਤੇ ਵਿਧਾਇਕ ਬਲਕੌਰ ਸਿੰਘ ਨੇ ਕੀਤਾ ਵੋਟਰਾਂ ਦਾ ਧੰਨਵਾਦ

ਕਾਲਾਂਵਾਲੀ, 25 ਮਈ (ਭੁਪਿੰਦਰ ਪੰਨੀਵਾਲੀਆ)-ਸਿਰਸਾ ਲੋਕ-ਸਭਾ ਸੀਟ ਤੋਂ ਭਾਜਪਾ ਉਮੀਦਵਾਰ ਸੁਨੀਤਾ ਦੁੱਗਲ ਦੀ 3 ਲੱਖ ਤੋਂ ਵੀ ਜ਼ਿਆਦਾ ਵੋਟਾਂ ਨਾਲ ਜਿੱਤ ਹੋਣ 'ਤੇ ਕਾਲਾਂਵਾਲੀ ਦੇ ਵਿਧਾਇਕ ਬਲਕੌਰ ਸਿੰਘ ਨੇ ਪਿੰਡ ਕਾਲਾਂਵਾਲੀ 'ਚ ਅਨੇਕ ਮੁਹੱਲਿਆਂ ਵਿਚ ਘਰ-ਘਰ ਜਾ ਕੇ ...

ਪੂਰੀ ਖ਼ਬਰ »

ਸੁਖਬੀਰ ਤੇ ਕੈਪਟਨ ਅਸਤੀਫੇ ਦੇਣ-ਜਥੇਦਾਰ ਦਾਦੂਵਾਲ

ਤਲਵੰਡੀ ਸਾਬੋ, 25 ਮਈ (ਰਣਜੀਤ ਸਿੰਘ ਰਾਜੂ)-ਲੋਕ ਸਭਾ ਚੋਣਾਂ 2019 ਵਿਚ ਸੁਖਬੀਰ ਬਾਦਲ ਤੇ ਕੈਪਟਨ ਦੋਵੇਂ ਹਾਰੇ ਹਨ ਤੇ ਆਪੋ-ਆਪਣੀ ਹਾਰ ਦੀ ਜ਼ਿੰਮੇਵਾਰੀ ਕਬੂਲਦਿਆਂ ਦੋਨਾਂ ਨੂੰ ਅਸਤੀਫ਼ੇ ਦੇ ਦੇਣੇ ਚਾਹੀਦੇ ਹਨ | ਉਕਤ ਵਿਚਾਰਾਂ ਦਾ ਪ੍ਰਗਟਾਵਾ ਸਰਬੱਤ ਖ਼ਾਲਸਾ ਵਲੋਂ ...

ਪੂਰੀ ਖ਼ਬਰ »

ਥਾਣਿਆਂ ਦੀ ਅਢੁੱਕਵੀਂ ਹੱਥਬੰਦੀ ਕਾਰਨ ਲੁੱਟਾਂ-ਖੋਹਾਂ 'ਚ ਵਾਧਾ

ਨਥਾਣਾ, 25 ਮਈ (ਗੁਰਦਰਸ਼ਨ ਲੁੱਧੜ)-ਥਾਣਾ ਨਥਾਣਾ ਦੀ ਹੱਦ ਨੂੰ ਦੂਰੀ ਮੁਤਾਬਿਕ ਨਾ ਮਿਥਣ ਦਾ ਖ਼ਮਿਆਜ਼ਾ ਲੁੱਟਾਂ-ਖੋਹਾਂ ਦਾ ਸ਼ਿਕਾਰ ਹੋਣ ਵਾਲੇ ਲੋਕਾਂ ਨੂੰ ਭੁਗਤਣਾ ਪੈਂਦਾ ਹੈ | ਨਥਾਣਾ-ਜੰਡਾਂਵਾਲਾ ਸੜਕ 'ਤੇ ਥਾਣਾ ਨਥਾਣਾ ਦੀ ਹੱਦ ਥੋੜ੍ਹੀ ਦੂਰੀ 'ਤੇ ਖ਼ਤਮ ਹੋ ...

ਪੂਰੀ ਖ਼ਬਰ »

ਮੁਹੱਲਾ ਨਿਵਾਸੀਆਂ ਵਲੋਂ ਮੋਬਾਈਲ ਟਾਵਰ ਲਗਾਉਣ ਦਾ ਵਿਰੋਧ

ਬਠਿੰਡਾ, 25 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸਥਾਨਕ ਅਜੀਤ ਰੋਡ 'ਤੇ ਫੇਸ-3 ਵਾਲੀ ਪਾਣੀ ਦੀ ਟੈਂਕੀ ਕੋਲ ਇਕੱਠੇ ਹੋਏ ਮੁਹੱਲਾ ਵਾਸੀਆਂ ਨੇ ਰਿਲਾਇੰਸ ਕੰਪਨੀ ਦਾ ਟਾਵਰ ਲਗਾਏ ਜਾਣ ਦੇ ਵਿਰੋਧ 'ਚ ਧਰਨਾ ਲਗਾ ਕੇ ਸੜਕ ਜਾਮ ਕਰ ਦਿੱਤੀ ਤੇ ਪ੍ਰਸ਼ਾਸਨ ਿਖ਼ਲਾਫ਼ ਨਾਅਰੇਬਾਜ਼ੀ ...

ਪੂਰੀ ਖ਼ਬਰ »

ਹਲਕਾ ਮੌੜ ਮੰਡੀ ਦੇ ਵੋਟਰਾਂ ਦਾ ਕਰਜ਼ਾ ਹਮੇਸ਼ਾ ਮੇਰੇ ਸਿਰ ਰਹੇਗਾ-ਰਾਜਾ ਵੜਿੰਗ

ਮੌੜ ਮੰਡੀ, 25 ਮਈ (ਲਖਵਿੰਦਰ ਸਿੰਘ ਮੌੜ)-ਕਾਂਗਰਸ ਪਾਰਟੀ ਵਲੋਂ ਲੋਕ ਸਭਾ ਹਲਕਾ ਬਠਿੰਡਾ ਤੋਂ ਚੋਣ ਹਾਰ ਚੁੱਕੇ ਹਲਕਾ ਗਿੱਦੜਬਾਹਾ ਦੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਥਾਨਕ ਬਠਿੰਡਾ ਰੋਡ 'ਤੇ ਸਥਿਤ ਜੀਤ ਪੈਲੇਸ 'ਚ ਕਾਂਗਰਸੀ ਵਰਕਰਾਂ ਨੂੰ ਸੰਬੋਧਨ ...

ਪੂਰੀ ਖ਼ਬਰ »

ਫ਼ੰਡਾਂ ਨੂੰ ਲੈ ਕੇ ਸਿਵਲ ਲਾਈਨ ਕਲੱਬ ਦੇ ਅਹੁਦੇਦਾਰ ਹੋਏ ਆਹਮੋ-ਸਾਹਮਣੇ

ਬਠਿੰਡਾ, 25 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸਿਵਲ ਲਾਈਨ ਕਲੱਬ ਬਠਿੰਡਾ ਦੇ ਅਹੁਦੇਦਾਰ ਕਲੱਬ ਦੇ ਫ਼ੰਡਾਂ ਨੂੰ ਲੈ ਕੇ ਆਹਮੋ-ਸਾਹਮਣੇ ਹੋ ਗਏ ਹਨ | ਕਲੱਬ ਦੇ ਅਹੁਦੇਦਾਰਾਂ ਨੇ ਪੈੱ੍ਰਸ ਕਾਨਫ਼ਰੰਸਾਂ ਕਰ ਕੇ ਇਕ ਦੂਜੇ 'ਤੇ ਫ਼ੰਡਾਂ ਦੀ ਦੁਰਵਰਤੋਂ ਕਰਨ ਦੇ ਦੋਸ਼ ਲਗਾਏ ...

ਪੂਰੀ ਖ਼ਬਰ »

ਠੇਕੇ 'ਚੋਂ ਤਾਲੇ ਤੋੜ ਕੇ 30 ਹਜ਼ਾਰ ਦੀ ਚੋਰੀ

ਕਾਲਾਂਵਾਲੀ, 25 ਮਈ (ਭੁਪਿੰਦਰ ਪੰਨੀਵਾਲੀਆ)-ਮੰਡੀ ਕਾਲਾਂਵਾਲੀ ਸਥਿਤ ਸ਼ਰਾਬ ਦੇ ਠੇਕੇ ਦੇ ਤਾਲੇ ਤੋੜ ਕੇ ਅਣਪਛਾਤੇ ਵਿਅਕਤੀ 30 ਹਜ਼ਾਰ ਰੁਪਏ ਦੀ ਨਕਦੀ ਚੋਰੀ ਕਰ ਕੇ ਲੈ ਗਏ | ਚੋਰੀ ਦੀ ਸੂਚਨਾ ਮਿਲਣ 'ਤੇ ਕਾਲਾਂਵਾਲੀ ਪੁਲਿਸ ਮੌਕੇ ਉੱਤੇ ਪਹੁੰਚੀ ਤੇ ਸਥਿਤੀ ਦਾ ਜਾਇਜ਼ਾ ...

ਪੂਰੀ ਖ਼ਬਰ »

ਤਲਵੰਡੀ ਸਾਬੋ ਥਾਣੇ ਦੇ ਸਹਾਇਕ ਮੁਨਸ਼ੀ 'ਤੇ ਹਮਲਾ

ਮਾਮਲਾ ਪਾਰਟੀਬਾਜ਼ੀ ਦਾ ਰਾਮਾਂ ਮੰਡੀ, 25 ਮਈ (ਤਰਸੇਮ ਸਿੰਗਲਾ)-ਤਲਵੰਡੀ ਸਾਬੋ ਥਾਣੇ ਦੇ ਸਹਾਇਕ ਮੁਨਸ਼ੀ ਪਰਵਿੰਦਰ ਸਿੰਘ ਨੂੰ ਪੌਣਾ ਦਰਜਨ ਵਿਅਕਤੀਆਂ ਵਲੋਂ ਹਮਲਾ ਕਰ ਕੇ ਜ਼ਖ਼ਮੀ ਕਰ ਦਿੱਤਾ | ਜ਼ਖ਼ਮੀ ਸਹਾਇਕ ਮੁਨਸ਼ੀ ਪਰਵਿੰਦਰ ਸਿੰਘ ਨੇ ਰਾਮਾਂ ਪੁਲਿਸ ਨੂੰ ...

ਪੂਰੀ ਖ਼ਬਰ »

ਨਸ਼ੀਲੀਆਂ ਸ਼ੀਸ਼ੀਆਂ ਸਮੇਤ ਇਕ ਗਿ੍ਫ਼ਤਾਰ

ਬਠਿੰਡਾ, 25 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸੀ. ਆਈ. ਏ. ਸਟਾਫ਼-1 ਬਠਿੰਡਾ ਦੀ ਟੀਮ ਨੇ ਇਕ ਵਿਅਕਤੀ ਨੂੰ ਨਸ਼ੀਲੀਆਂ ਸ਼ੀਸ਼ੀਆਂ ਸਮੇਤ ਗਿ੍ਫ਼ਤਾਰ ਕੀਤਾ ਹੈ | ਜਿਸ ਦੇ ਿਖ਼ਲਾਫ਼ ਥਾਣਾ ਥਰਮਲ 'ਚ ਨਸ਼ਾ ਰੋਕੂ ਐਕਟ ਤਹਿਤ ਮੁਕੱਦਮਾ ਦਰਜ ਕਰ ਕੇ ਉਸ ਨੂੰ ਹਵਾਲਾਤ 'ਚ ਬੰਦ ਕਰ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਜ਼ਖ਼ਮੀ

ਰਾਮਪੁਰਾ ਫੂਲ, 25 ਮਈ (ਗੁਰਮੇਲ ਸਿੰਘ ਵਿਰਦੀ)-ਪਿੰਡ ਲਹਿਰਾ ਮੁਹੱਬਤ ਦੇ ਨਜ਼ਦੀਕ ਰੇਲਵੇ ਫਾਟਕਾਂ ਕੋਲ ਟਰੱਕ ਤੇ ਛੋਟਾ ਹਾਥੀ ਦੀ ਟੱਕਰ ਹੋ ਜਾਣ ਕਾਰਨ ਇਕ ਵਿਅਕਤੀ ਗੰਭੀਰ ਰੂਪ ਜ਼ਖ਼ਮੀ ਹੋ ਗਿਆ ਤੇ ਛੋਟਾ ਹਾਥੀ ਵੀ ਬੁਰੀ ਤਰ੍ਹਾਂ ਨੁਕਸਾਨਿਆ ਗਿਆ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਦਿਉਣ ਖ਼ੁਰਦ ਵਿਖੇ ਬੀਜਾਂ ਦੀ ਦੁਕਾਨ 'ਚੋਂ ਹਜ਼ਾਰਾਂ ਦੀ ਨਕਦੀ ਚੋਰੀ

ਚੋਰੀ ਦੀ ਘਟਨਾ ਸੀ. ਸੀ. ਟੀ. ਵੀ. ਕੈਮਰੇ 'ਚ ਕੈਦ ਬੱਲੂਆਣਾ, 25 ਮਈ (ਗੁਰਨੈਬ ਸਾਜਨ)-ਬੀਤੀ ਰਾਤ ਦਿਉਣ ਖ਼ੁਰਦ ਦੀ ਮਾਰਕੀਟ 'ਚ ਸਿੰਗਲਾ ਬੀਜ ਸਟੋਰ 'ਚੋਂ ਚੋਰਾਂ ਨੇ ਦੁਕਾਨ ਦੇ ਗੱਲੇ ਵਿਚੋਂ ਹਜ਼ਾਰਾਂ ਰੁਪਏ ਦੀ ਨਕਦੀ ਚੋਰੀ ਕਰਨ ਦਾ ਸਮਾਚਾਰ ਮਿਲਿਆ ਹੈ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਛੱਪੜ ਦੀ ਖ਼ੁਦਾਈ ਦੌਰਾਨ ਤਹਿ ਥੱਲਿਓਾ ਮਿਲੇ ਤਕਰੀਬਨ 500 ਚੱਲੇ ਤੇ ਕੁਝ ਅਣ ਚੱਲੇ ਕਾਰਤੂਸ

ਗੋਨਿਆਣਾ, 25 ਮਈ (ਬਰਾੜ ਆਰ. ਸਿੰਘ)-ਸਥਾਨਕ ਸ਼ਹਿਰ ਦੇ ਲਾਗਲੇ ਪਿੰਡ ਬਲਾਹੜ ਵਿੰਝੂ ਅੰਦਰ ਛੱਪੜ ਦੀ ਚੱਲ ਰਹੀ ਖ਼ੁਦਾਈ ਦੌਰਾਨ ਇਸ ਦੀ ਤਹਿ ਥੱਲਿਓਾ ਤਕਰੀਬਨ 500 ਚੱਲੇ ਤੇ ਕੁਝ ਅਣ ਚੱਲੇ ਕਾਰਤੂਸ ਮਿਲੇ ਹਨ | ਜਾਣਕਾਰੀ ਅਨੁਸਾਰ ਜਦੋਂ ਅੱਜ ਸ਼ਾਮ ਨੂੰ ਤਕਰੀਬਨ 7 ਵਜੇ ਛੱਪੜ ...

ਪੂਰੀ ਖ਼ਬਰ »

ਸਕੂਲ ਸਿੱਖਿਆ ਵਿਭਾਗ ਪੰਜਾਬ ਦੀ ਨਾਲਾਇਕੀ ਹੋਈ ਜੱਗ ਜ਼ਹਿਰ

ਭਾਗੀਵਾਂਦਰ, 25 ਮਈ (ਮਹਿੰਦਰ ਸਿੰਘ ਰੂਪ)-ਸਕੂਲ ਸਿੱਖਿਆ ਵਿਭਾਗ ਦੀ ਨਾਲਾਇਕੀ ਉਸ ਵੇਲੇ ਜੱਗ ਜ਼ਹਿਰ ਹੋ ਜਾਵੇਗੀ ਜਦ ਕੁਝ ਸਰਕਾਰੀ ਸਕੂਲਾਂ 'ਚੋਂ 12ਵੀਂ ਜਮਾਤ ਪਾਸ ਕਰ ਚੁੱਕੀਆਂ ਲੜਕੀਆਂ ਨੂੰ ਉਨ੍ਹਾਂ ਦੇ ਘਰਾਂ 'ਚੋਂ ਬੁਲਾ ਕੇ ਸਾਈਕਲ ਵੰਡੇ ਜਾਣਗੇ | ਜਾਣਕਾਰੀ ...

ਪੂਰੀ ਖ਼ਬਰ »

ਯੂਥ ਅਕਾਲੀ ਆਗੂ ਮੇਵਾ ਮਾਨ ਦੇ ਘਰ 'ਤੇ ਗੋਲੀਬਾਰੀ

ਭਗਤਾ ਭਾਈਕਾ, 25 ਮਈ (ਸੁਖਪਾਲ ਸਿੰਘ ਸੋਨੀ)-ਪਿੰਡ ਕੋਠਾ ਗੁਰੂ ਵਿਖੇ ਸ਼ੋ੍ਰਮਣੀ ਅਕਾਲੀ ਦਲ ਯੂਥ ਵਿੰਗ ਦੇ ਆਗੂ ਤੇ ਨਗਰ ਪੰਚਾਇਤ ਦੀ ਪ੍ਰਧਾਨ ਦੇ ਘਰ 'ਤੇ ਅਣਪਛਾਤੇ ਵਿਅਕਤੀਆਂ ਵਲੋਂ ਗੋਲੀਬਾਰੀ ਕੀਤੀ ਗਈ ਹੈ | ਘਟਨਾ ਸਬੰਧੀ ਸਤਨਾਮ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ...

ਪੂਰੀ ਖ਼ਬਰ »

ਸਰਗਰਮ ਚੋਰ ਪੁਲਿਸ ਸਿਕੰਜ਼ੇ 'ਚ

ਗੋਨਿਆਣਾ, 25 ਮਈ (ਬਰਾੜ ਆਰ. ਸਿੰਘ, ਲਛਮਣ ਦਾਸ ਗਰਗ)-ਅੱਜ ਇਕ ਚੋਰ ਪੁਲਿਸ ਦੇ ਅੜਿੱਕੇ ਆ ਗਿਆ | ਪੁਲਿਸ ਨੂੰ ਕਿਸੇ ਮੁਖ਼ਬਰ ਨੇ ਇਸ ਦੁਆਰਾ ਚੋਰੀ ਕੀਤੇ ਦੋ ਮੋਟਰਸਾਈਕਲ ਤੇ ਸਕੂਟਰੀ ਚੋਰੀ ਕਰਨ ਦੀ ਸੂਹ ਦਿੱਤੀ | ਹਿਰਾਸਤ 'ਚ ਲਏ ਗਏ ਕਥਿਤ ਦੋਸ਼ੀ ਤੋਂ ਦੋ ਬਿਨ ਨੰਬਰੀ ...

ਪੂਰੀ ਖ਼ਬਰ »

ਸ਼ਰਾਬ ਦਾ ਠੇਕਾ ਨਾ ਚੁੱਕਣ 'ਤੇ ਸ਼ੰਘਰਸ਼ ਦੀ ਚਿਤਾਵਨੀ

ਨਥਾਣਾ, 25 ਮਈ (ਗੁਰਦਰਸ਼ਨ ਲੁੱਧੜ)-ਨਗਰ ਨਥਾਣਾ ਦੇ ਵਾਰਡ ਨੰਬਰ 3 ਦੀ ਦਲਿਤ ਬਸਤੀ 'ਚ ਸ਼ਰਾਬ ਦੇ ਠੇਕੇ ਦੀ ਬ੍ਰਾਂਚ ਖੋਲ੍ਹਣ ਦਾ ਮੁਹੱਲਾ ਨਿਵਾਸੀਆਂ ਵਲੋਂ ਸਖ਼ਤ ਵਿਰੋਧ ਸ਼ੁਰੂ ਹੋ ਗਿਆ ਹੈ | ਠੇਕਾ ਬ੍ਰਾਂਚ ਅੱਗੇ ਕੌਾਸਲਰ ਕਿਰਪਾਲ ਸਿੰਘ, ਜਗਸੀਰ ਸਿੰਘ, ਜਗਜੀਤ ਸਿੰਘ, ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX