ਤਾਜਾ ਖ਼ਬਰਾਂ


ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਬਿਹਾਰ ਦੇ ਮੁੱਖ ਮੰਤਰੀ ਨੇ ਕੀਤੀ ਮੁਲਾਕਾਤ
. . .  3 minutes ago
ਪਟਨਾ, 17 ਜੂਨ- ਬਿਹਾਰ ਦਾ ਰਾਸ਼ਟਰਪਤੀ ਨਿਤੀਸ਼ ਕੁਮਾਰ ਨੇ ਸੋਮਵਾਰ ਨੂੰ ਰਾਸ਼ਟਰਪਤੀ ਭਵਨ 'ਚ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਮੁਲਾਕਾਤ....
ਵਿਸ਼ਵ ਕੱਪ 2019 : ਵੈਸਟਇੰਡੀਜ਼ ਨੂੰ ਲੱਗਾ ਪਹਿਲਾ ਝਟਕਾ, ਕ੍ਰਿਸ ਗੇਲ ਆਊਟ
. . .  5 minutes ago
ਸ੍ਰੀ ਮੁਕਤਸਰ ਸਾਹਿਬ: ਡਾਕਟਰਾਂ ਵੱਲੋਂ ਮੁਕੰਮਲ ਹੜਤਾਲ
. . .  3 minutes ago
ਸ੍ਰੀ ਮੁਕਤਸਰ ਸਾਹਿਬ, 17 ਜੂਨ (ਰਣਜੀਤ ਸਿੰਘ ਢਿੱਲੋਂ)- ਇੰਡੀਅਨ ਮੈਡੀਕਲ ਐਸੋਸੀਏਸ਼ਨ ਵੱਲੋਂ ਪੱਛਮੀ ਬੰਗਾਲ ਵਿਚ ਡਾਕਟਰ ਤੇ ਹੋਏ ਅੱਤਿਆਚਾਰ ਵਿਰੁੱਧ ਅੱਜ ਸ੍ਰੀ ਮੁਕਤਸਰ ਸਾਹਿਬ ਦੇ ਡਾਕਟਰਾਂ ਵੱਲੋਂ ਮੁਕੰਮਲ ਹੜਤਾਲ ਕੀਤੀ ਗਈ ਅਤੇ ਦੋਸ਼ੀਆਂ ਵਿਰੁੱਧ .....
ਕਾਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ ਦੋ ਦੀ ਮੌਤ, ਇੱਕ ਜ਼ਖ਼ਮੀ
. . .  31 minutes ago
ਝਬਾਲ, 17 ਜੂਨ (ਸੁਖਦੇਵ ਸਿੰਘ)- ਝਬਾਲ-ਅਟਾਰੀ ਰੋਡ 'ਤੇ ਸਥਿਤ ਪਿੰਡ ਬਘਿਆੜੀ ਦੇ ਨਜ਼ਦੀਕ ਇੱਕ ਕਾਰ ਅਤੇ ਮੋਟਰਸਾਈਕਲ ਵਿਚਾਲੇ ਆਹਮੋ-ਸਾਹਮਣੇ ਹੋਈ ਟੱਕਰ 'ਚ ਦੋ ਲੋਕਾਂ ਦੀ ਮੌਤ ਹੋ ਗਈ, ਜਦਕਿ ਇੱਕ ਗੰਭੀਰ ਨਾਲ ਜ਼ਖ਼ਮੀ ਹੋ ਗਿਆ। ਮਿਲੀ ਜਾਣਕਾਰੀ...
ਅਹਿਮਦਗੜ੍ਹ 'ਚ ਡਾਕਟਰਾਂ ਵੱਲੋਂ ਹੜਤਾਲ
. . .  34 minutes ago
ਅਹਿਮਦਗੜ੍ਹ, 17 ਜੂਨ (ਸੋਢੀ)- ਅਹਿਮਦਗੜ੍ਹ ਵਿਖੇ ਪੱਛਮੀ ਬੰਗਾਲ 'ਚ ਡਾਕਟਰ ਖ਼ਿਲਾਫ਼ ਹੋਈ ਹਿੰਸਾ ਦੇ ਵਿਰੋਧ 'ਚ 24 ਘੰਟੇ ਦੀ ਹੜਤਾਲ ਕਰ ਕੇ ਇਲਾਕੇ ਦੇ ਸਮੂਹ ਡਾਕਟਰਾਂ ਵੱਲੋਂ ਰੋਸ ਜ਼ਾਹਿਰ ਕੀਤਾ ਜਾ ਰਿਹਾ .....
ਵੈਸਟਇੰਡੀਜ਼-ਬੰਦਲਾਦੇਸ਼ ਮੈਚ : ਬੰਗਲਾਦੇਸ਼ ਵਲੋਂ ਟਾਸ ਜਿੱਤ ਕੇ ਵੈਸਟਇੰਡੀਜ਼ ਨੂੰ ਬੱਲੇਬਾਜ਼ੀ ਦਾ ਸੱਦਾ
. . .  50 minutes ago
ਕਾਲਾ ਹਿਰਨ ਸ਼ਿਕਾਰ ਮਾਮਲੇ 'ਚ ਸਲਮਾਨ ਖ਼ਾਨ ਨੂੰ ਜੋਧਪੁਰ ਕੋਰਟ ਤੋਂ ਮਿਲੀ ਰਾਹਤ
. . .  51 minutes ago
ਜੈਪੁਰ, 17 ਜੂਨ- ਕਾਲਾ ਹਿਰਨ ਸ਼ਿਕਾਰ ਮਾਮਲੇ 'ਚ ਬਾਲੀਵੁੱਡ ਅਦਾਕਾਰ ਸਨਮਾਨ ਖ਼ਾਨ ਨੂੰ ਜੋਧਪੁਰ ਸੀ.ਜੇ.ਐਮ ਕੋਰਟ ਨੇ ਵੱਡੀ ਰਾਹਤ ਦੇ ਦਿੱਤੀ ਹੈ। ਕੋਰਟ ਨੇ ਸਰਕਾਰ ਦੀ ਉਸ ਅਰਜ਼ੀ ਨੂੰ ਖ਼ਾਰਜ ਕਰ ਦਿੱਤਾ ਹੈ ਜਿਸ 'ਚ ਸਲਮਾਨ ਖ਼ਾਨ 'ਤੇ ਝੂਠਾ ਹਲਫ਼ਨਾਮਾ ਪੇਸ਼ ਕਰਨ ....
ਪੁਲਿਸ ਵਲੋਂ ਸਿੱਖ ਟੈਂਪੂ ਚਾਲਕ ਅਤੇ ਉਸ ਦੇ ਪੁੱਤਰ ਦੀ ਕੁੱਟਮਾਰ ਕਰਨ ਦੀ ਘਟਨਾ ਦੀ ਕੇਜਰੀਵਾਲ ਨੇ ਕੀਤੀ ਨਿੰਦਾ
. . .  58 minutes ago
ਨਵੀਂ ਦਿੱਲੀ, 17 ਜੂਨ- ਦਿੱਲੀ ਦੇ ਮੁਖਰਜੀ ਨਗਰ ਇਲਾਕੇ 'ਚ ਪੁਲਿਸ ਮੁਲਾਜ਼ਮਾਂ ਵਲੋਂ ਇੱਕ ਸਿੱਖ ਟੈਂਪੂ ਚਾਲਕ ਅਤੇ ਉਸ ਦੇ ਪੁੱਤਰ ਦੀ ਕੁੱਟਮਾਰ ਕਰਨ ਦੀ ਘਟਨਾ ਦੀ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਨੇ ਨਿੰਦਾ ਕੀਤੀ ਹੈ। ਇਸ ਸੰਬੰਧੀ ਉਨ੍ਹਾਂ ਕਿਹਾ, ''ਇਹ ਮੰਦਭਾਗੀ...
ਜਾਪਾਨ ਦੇ ਸਫ਼ੀਰ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  about 1 hour ago
ਅੰਮ੍ਰਿਤਸਰ, 17 ਜੂਨ (ਹਰਮਿੰਦਰ ਸਿੰਘ)- ਜਾਪਾਨ ਦੇ ਸਫ਼ੀਰ ਕੈਨਜੀ ਹੀਰਾਮਸਤੂ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਦੇ ਸੂਚਨਾ ਕੇਂਦਰ ਵਲੋਂ ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਤੋਂ ਬਾਅਦ ਜਾਪਾਨ...
ਫਤਿਹਵੀਰ ਦੀ ਮੌਤ 'ਤੇ ਹਾਈਕੋਰਟ ਨੇ ਪੰਜਾਬ ਸਰਕਾਰ ਅਤੇ ਸੰਗਰੂਰ ਪ੍ਰਸ਼ਾਸਨ ਨੂੰ ਭੇਜਿਆ ਨੋਟਿਸ
. . .  about 1 hour ago
ਚੰਡੀਗੜ੍ਹ, 17 ਜੂਨ- ਫਤਿਹਵੀਰ ਸਿੰਘ ਦੀ ਮੌਤ ਨੂੰ ਲੈ ਕੇ ਹਾਈ ਕੋਰਟ 'ਚ ਦਾਇਰ ਕੀਤੀ ਗਈ ਪਟੀਸ਼ਨ 'ਤੇ ਪੰਜਾਬ ਸਰਕਾਰ ਅਤੇ ਸੰਗਰੂਰ ਪ੍ਰਸ਼ਾਸਨ ਨੂੰ ਨੋਟਿਸ ਜਾਰੀ ਕਰ ਕੇ ਰਿਪੋਰਟ ਮੰਗੀ ਗਈ ਹੈ। ਇਸ ਦੇ ਨਾਲ ਹੀ ਮੁੱਖ ਸਕੱਤਰੇਤ ਪੰਜਾਬ, ਡੀ.ਸੀ, ਐਸ.ਐਸ.ਪੀ, ....
ਦੇਸ਼ ਭਰ 'ਚ ਡਾਕਟਰਾਂ ਦੀ ਹੜਤਾਲ, ਮਰੀਜ਼ ਹੋਏ ਪਰੇਸ਼ਾਨ
. . .  about 1 hour ago
ਨਵੀਂ ਦਿੱਲੀ, 17 ਜੂਨ- ਕੋਲਕਾਤਾ ਦੇ ਐਨ.ਆਰ.ਐਸ. ਮੈਡੀਕਲ ਕਾਲਜ 'ਚ ਜੂਨੀਅਰ ਡਾਕਟਰਾਂ ਦੇ ਨਾਲ ਹੋਈ ਕੁੱਟਮਾਰ ਤੋਂ ਬਾਅਦ ਪੂਰੇ ਦੇਸ਼ 'ਚ ਡਾਕਟਰਾਂ ਦਾ ਗ਼ੁੱਸਾ ਦੇਖਣ ਨੂੰ ਮਿਲ ਰਿਹਾ ਹੈ। ਇਸੀ ਨੂੰ ਦੇਖਦੇ ਹੋਏ ਦੇਸ਼ ਦੇ ਸਭ ਤੋਂ ਵੱਡੇ ਸੰਗਠਨ ਇੰਡੀਅਨ ਮੈਡੀਕਲ ....
ਕਾਂਗਰਸੀ ਕੌਂਸਲਰ ਰਾਕੇਸ਼ ਚੌਧਰੀ ਸਮੇਤ 6 ਦੋਸ਼ੀ ਦੋ ਦਿਨਾਂ ਪੁਲਿਸ ਰਿਮਾਂਡ 'ਤੇ ਭੇਜੇ
. . .  1 minute ago
ਸ੍ਰੀ ਮੁਕਤਸਰ ਸਾਹਿਬ, 17 ਜੂਨ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਦੀ ਬੂੜਾ ਗੁੱਜਰ ਰੋਡ ਤੇ ਔਰਤ ਦੀ ਬੇਰਹਿਮੀ ਨਾਲ ਕੁੱਟਮਾਰ ਕਰਨ ਦੇ ਮਾਮਲੇ 'ਚ ਫੜੇ ਗਏ ਕਾਂਗਰਸੀ ਕੌਂਸਲਰ ਰਾਕੇਸ਼ ਚੌਧਰੀ ਸਮੇਤ 6 ਦੋਸ਼ੀਆਂ ਨੂੰ ਡਿਊਟੀ ਮਜਿਸਟਰੇਟ ਰਵੀ ਗੁਲਾਟੀ....
18 ਸਾਲਾ ਨੌਜਵਾਨ ਦੀ ਰੇਲਗੱਡੀ ਹੇਠਾਂ ਆਉਣ ਕਾਰਨ ਮੌਤ
. . .  about 2 hours ago
ਜਲਾਲਾਬਾਦ, 17 ਜੂਨ (ਜਤਿੰਦਰ ਪਾਲ ਸਿੰਘ)- ਜਲਾਲਾਬਾਦ-ਮੰਨੇਵਾਲਾ ਸੜਕ 'ਤੇ ਰੇਲਵੇ ਲਾਈਨਾਂ ਦੇ ਨਾਲ ਸਥਿਤ ਨਾਨਕ ਨਗਰੀ ਦੇ ਇੱਕ 18 ਸਾਲਾ ਨੌਜਵਾਨ ਦੀ ਅੱਜ ਤੜਕੇ ਰੇਲਗੱਡੀ ਹੇਠਾਂ ਆਉਣ ਕਾਰਨ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਗੁਰਪ੍ਰੀਤ...
ਪੌਂਟੀ ਚੱਢਾ ਦੇ ਪੁੱਤਰ ਮੌਂਟੀ ਨੂੰ ਅਦਾਲਤ ਤੋਂ ਮਿਲੀ ਜ਼ਮਾਨਤ
. . .  about 2 hours ago
ਨਵੀਂ ਦਿੱਲੀ, 17 ਜੂਨ- ਸ਼ਰਾਬ ਦੇ ਪ੍ਰਮੁੱਖ ਕਾਰੋਬਾਰੀ ਸਵਰਗੀ ਪੌਂਟੀ ਚੱਢਾ ਦੇ ਪੁੱਤਰ ਮੌਂਟੀ ਚੱਢਾ ਨੂੰ ਧੋਖਾਧੜੀ ਦੇ ਮਾਮਲੇ 'ਚ ਅਦਾਲਤ ਵੱਲੋਂ ਜ਼ਮਾਨਤ ਮਿਲ ਗਈ ਹੈ। ਦਿੱਲੀ ਦੀ ਸਾਕੇਤ ਅਦਾਲਤ ਨੇ 50 ਹਜ਼ਾਰ ਰੁਪਏ ਦੇ ਮੁਚੱਲਕੇ 'ਤੇ ਮੌਂਟੀ ਨੂੰ ਜ਼ਮਾਨਤ .....
ਦਿੱਲੀ 'ਚ ਸਿੱਖ ਟੈਂਪੂ ਚਾਲਕ ਅਤੇ ਉਸ ਦੇ ਬੇਟੇ ਦੀ ਪੁਲਿਸ ਮੁਲਾਜ਼ਮਾਂ ਵਲੋਂ ਬੇਰਹਿਮੀ ਨਾਲ ਕੁੱਟਮਾਰ
. . .  about 1 hour ago
ਅਜਨਾਲਾ, 17 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)- ਲੰਘੇ ਦਿਨ ਦਿੱਲੀ ਦੇ ਮੁਖਰਜੀ ਨਗਰ ਥਾਣੇ ਦੇ ਬਾਹਰ ਪੁਲਿਸ ਮੁਲਾਜ਼ਮਾਂ ਵਲੋਂ ਇੱਕ ਸਿੱਖ ਟੈਂਪੂ ਚਾਲਕ ਅਤੇ ਉਸ ਦੇ ਪੁੱਤਰ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਗਈ। ਇਸ ਘਟਨਾ ਸੰਬੰਧੀ ਸੋਸ਼ਲ ਮੀਡੀਆ 'ਤੇ ਕਈ ਵੀਡੀਓਜ਼ .......
ਪੁਲਿਸ ਨੇ 8 ਲੁਟੇਰਿਆਂ ਨੂੰ ਨਗਦੀ ਅਤੇ ਤਿੰਨ ਮੋਟਰਸਾਈਕਲਾਂ ਸਮੇਤ ਕੀਤਾ ਗ੍ਰਿਫ਼ਤਾਰ
. . .  1 minute ago
ਭਾਜਪਾ ਦੀ ਸੰਸਦ ਮੈਂਬਰ ਸਮ੍ਰਿਤੀ ਇਰਾਨੀ ਨੇ 17ਵੀਂ ਲੋਕ ਸਭਾ ਦੇ ਮੈਂਬਰ ਵਜੋਂ ਚੁੱਕੀ ਸਹੁੰ
. . .  about 2 hours ago
ਕਰੰਟ ਲੱਗਣ ਕਾਰਨ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ
. . .  about 2 hours ago
ਦਸੂਹਾ ਦੀਆਂ ਵੱਖ-ਵੱਖ ਸੰਸਥਾਵਾਂ ਨੇ ਡਾਕਟਰਾਂ ਦੇ ਹੱਕ 'ਚ ਆਵਾਜ਼ ਕੀਤੀ ਬੁਲੰਦ
. . .  about 3 hours ago
ਰਾਜਪੁਰਾ ਨੇੜਲੇ ਪਿੰਡ 'ਚ ਦੂਸ਼ਿਤ ਪਾਣੀ ਪੀਣ ਕਾਰਨ 2 ਲੋਕਾਂ ਦੀ ਮੌਤ
. . .  about 3 hours ago
ਜੰਡਿਆਲਾ ਗੁਰੂ ਵਿਖੇ ਸਥਿਤ ਗੰਨ ਹਾਊਸ 'ਚੋਂ ਭਾਰੀ ਮਾਤਰਾ 'ਚ ਅਸਲਾ ਚੋਰੀ
. . .  about 3 hours ago
ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਰਕਰਾਂ ਵਲੋਂ ਪੁਲਿਸ ਥਾਣਾ ਸੁਲਤਾਨਪੁਰ ਲੋਧੀ ਦੇ ਅੱਗੇ ਜ਼ਬਰਦਸਤ ਰੋਸ ਧਰਨਾ
. . .  about 3 hours ago
ਕੇਂਦਰੀ ਮੰਤਰੀ ਅਤੇ ਬਠਿੰਡਾ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਲੋਕ ਸਭਾ ਮੈਂਬਰ ਵਜੋਂ ਚੁੱਕੀ ਸਹੁੰ
. . .  about 3 hours ago
ਭਾਜਪਾ ਪ੍ਰਧਾਨ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ 17ਵੀਂ ਲੋਕ ਸਭਾ ਦੇ ਮੈਂਬਰ ਵਜੋਂ ਚੁੱਕੀ ਸਹੁੰ
. . .  about 4 hours ago
ਭਾਜਪਾ ਦੇ ਸੰਸਦ ਮੈਂਬਰ ਅਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ 17ਵੀਂ ਲੋਕ ਸਭਾ ਦੇ ਮੈਂਬਰ ਵਜੋਂ ਚੁੱਕੀ ਸਹੁੰ
. . .  about 4 hours ago
ਪ੍ਰਧਾਨ ਮੰਤਰੀ ਮੋਦੀ ਨੇ ਲੋਕ ਸਭਾ ਦੇ ਮੈਂਬਰ ਵਜੋਂ ਚੁੱਕੀ ਸਹੁੰ
. . .  about 4 hours ago
17ਵੀਂ ਲੋਕ ਸਭਾ ਦਾ ਪਹਿਲਾ ਇਜਲਾਸ ਸ਼ੁਰ, ਪ੍ਰੋਟੇਮ ਸਪੀਕਰ ਚੁਕਾਉਣਗੇ ਸੰਸਦ ਮੈਂਬਰਾਂ ਨੂੰ ਸਹੁੰ
. . .  about 4 hours ago
ਸੰਸਦ ਦਾ ਇਜਲਾਸ ਸ਼ੁਰੂ ਹੋਣ ਤੋਂ ਪਹਿਲਾਂ ਬੋਲੇ ਮੋਦੀ, ਕਿਹਾ- ਨੰਬਰਾਂ ਦੀ ਚਿੰਤਾ ਛੱਡੇ ਵਿਰੋਧੀ ਧਿਰ
. . .  about 4 hours ago
ਵੀਰੇਂਦਰ ਕੁਮਾਰ ਨੇ ਲੋਕ ਸਭਾ ਦੇ ਪ੍ਰੋਟੇਮ ਸਪੀਕਰ ਵਜੋਂ ਚੁੱਕੀ ਸਹੁੰ
. . .  about 4 hours ago
ਜਾਪਾਨ 'ਚ ਲੱਗੇ ਭੂਚਾਲ ਦੇ ਝਟਕੇ
. . .  about 4 hours ago
ਪਾਕਿਸਤਾਨ ਦੀ ਗੋਲੀਬਾਰੀ 'ਚ ਬੀ.ਐੱਸ.ਐੱਫ ਦਾ ਇੱਕ ਜਵਾਨ ਜ਼ਖਮੀ
. . .  about 5 hours ago
ਲੋਕ ਸਭਾ ਇਜਲਾਸ ਤੋਂ ਪਹਿਲਾ ਪ੍ਰਧਾਨ ਮੰਤਰੀ ਮੀਡੀਆ ਨਾਲ ਕਰਨਗੇ ਗੱਲਬਾਤ
. . .  about 5 hours ago
ਬਿਹਾਰ : ਦਿਮਾਗ਼ੀ ਬੁਖ਼ਾਰ ਦੇ ਚੱਲਦਿਆਂ ਮੌਤਾਂ ਦੀ ਗਿਣਤੀ ਹੋਈ 96
. . .  about 6 hours ago
ਆਸਟ੍ਰੇਲੀਆ 'ਚ ਸੜਕ ਹਾਦਸੇ ਦੌਰਾਨ ਚੱਕ ਬੁੱਢੇਸ਼ਾਹ ਦੇ ਨੌਜਵਾਨ ਦੀ ਮੌਤ
. . .  about 6 hours ago
ਆਈ.ਐਮ.ਏ ਵੱਲੋਂ ਅੱਜ ਦੇਸ਼ ਭਰ 'ਚ ਹੜਤਾਲ
. . .  about 6 hours ago
ਵਿਸ਼ਵ ਕੱਪ 'ਚ ਭਾਰਤ ਦੀ ਜਿੱਤ ਤੋਂ ਬਾਅਦ ਦੇਸ਼ ਭਰ 'ਚ ਜਸ਼ਨ
. . .  about 6 hours ago
17ਵੀਂ ਲੋਕ ਸਭਾ ਦਾ ਪਹਿਲਾ ਇਜਲਾਸ ਅੱਜ ਤੋਂ
. . .  about 7 hours ago
ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਕਾਰ ਮੁੱਠਭੇੜ
. . .  about 7 hours ago
ਅੱਜ ਦਾ ਵਿਚਾਰ
. . .  about 7 hours ago
ਭਾਰਤ-ਪਾਕਿਸਤਾਨ ਮੈਚ - ਭਾਰਤ ਨੇ ਡਕਵਰਥ ਲੁਇਸ ਸਿਸਟਮ ਤਹਿਤ ਪਾਕਿਸਤਾਨ ਨੂੰ 89 ਦੌੜਾਂ ਨਾਲ ਹਰਾਇਆ
. . .  about 14 hours ago
ਭਾਰਤ-ਪਾਕਿਸਤਾਨ ਮੈਚ : ਮੀਂਹ ਰੁਕਣ ਤੋਂ ਬਾਅਦ ਖੇਡ ਫਿਰ ਤੋਂ ਸ਼ੁਰੂ
. . .  1 day ago
ਭਾਰਤ-ਪਾਕਿਸਤਾਨ ਮੈਚ : ਮੀਂਹ ਕਾਰਨ ਰੁਕੀ ਖੇਡ
. . .  1 day ago
ਭਾਰਤ-ਪਾਕਿਸਤਾਨ ਮੈਚ - 35 ਓਵਰਾਂ ਤੋਂ ਬਾਅਦ ਪਾਕਿਸਤਾਨ 166/6
. . .  1 day ago
ਭਾਰਤ-ਪਾਕਿਸਤਾਨ ਮੈਚ : ਪਾਕਿਸਤਾਨ ਦਾ 6ਵਾਂ ਖਿਡਾਰੀ ਆਊਟ
. . .  1 day ago
ਭਾਰਤ-ਪਾਕਿਸਤਾਨ ਮੈਚ - 30 ਓਵਰਾਂ ਤੋਂ ਬਾਅਦ ਪਾਕਿਸਤਾਨ 140/5
. . .  1 day ago
ਭਾਰਤ-ਪਾਕਿਸਤਾਨ ਮੈਚ - ਪਾਕਿਸਤਾਨ ਦਾ 5ਵਾਂ ਖਿਡਾਰੀ ਆਊਟ
. . .  1 day ago
ਭਾਰਤ-ਪਾਕਿਸਤਾਨ ਮੈਚ - ਭਾਰਤ ਨੂੰ ਮਿਲੀ ਚੌਥੀ ਸਫਲਤਾ
. . .  1 day ago
ਭਾਰਤ-ਪਾਕਿਸਤਾਨ ਮੈਚ - ਪਾਕਿਸਤਾਨ ਨੂੰ ਤੀਸਰਾ ਝਟਕਾ
. . .  1 day ago
ਭਾਰਤ-ਪਾਕਿਸਤਾਨ ਮੈਚ - ਪਾਕਿਸਤਾਨ ਨੂੰ ਦੂਸਰਾ ਝਟਕਾ
. . .  1 day ago
ਭਾਰਤ-ਪਾਕਿਸਤਾਨ ਮੈਚ - ਪਾਕਿਸਤਾਨ ਦੇ ਫਖਰ ਦੀਆਂ 50 ਦੌੜਾਂ ਪੂਰੀਆਂ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 12 ਜੇਠ ਸੰਮਤ 551
ਿਵਚਾਰ ਪ੍ਰਵਾਹ: ਸਮਰੱਥਾ ਕਥਨਾਂ ਨਾਲ ਨਹੀਂ ਕਰਮਾਂ ਨਾਲ ਸਿੱਧ ਹੁੰਦੀ ਹੈ। -ਵਿਵੇਕਾਨੰਦ

ਖੰਨਾ / ਸਮਰਾਲਾ

ਖ਼ੁਦ ਨੂੰ ਲੋਕ ਸੇਵਾ, ਸਿਆਸੀ ਤੇ ਸਮਾਜਿਕ ਰੁਝੇਵਿਆਂ 'ਚ ਹਮੇਸ਼ਾ ਮਸ਼ਰੂਫ਼ ਰੱਖਾਂਗਾ-ਇੰਜੀ: ਗਿਆਸਪੁਰਾ

ਮਲੌਦ, 25 ਮਈ (ਸਹਾਰਨ ਮਾਜਰਾ)-ਪੀ.ਡੀ.ਏ. ਵਲੋਂ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਚੋਣ ਲੜਨ ਵਾਲੇ ਇੰਜੀ: ਮਨਵਿੰਦਰ ਸਿੰਘ ਗਿਆਸਪੁਰਾ ਨੇ ਕਿਹਾ ਕਿ ਉਨ੍ਹਾਂ ਨੂੰ ਹਾਰ ਦਾ ਕੋਈ ਦੁੱਖ ਨਹੀਂ ਕਿਉਂਕਿ ਵੋਟਰਾਂ ਨੇ ਉਸ ਨੂੰ ਬਹੁਤ ਵੱਡਾ ਸਮਰਥਨ ਦਿੱਤਾ ਹੈ ਅਤੇ ਉਹ ਵੋਟਰਾਂ ਦਾ ਧੰਨਵਾਦ ਕਰਦੇ ਹਨ ਕਿ ਜਾਗਦੀ ਜ਼ਮੀਰ ਵਾਲੇ ਕਰੀਬ ਸਵਾ ਲੱਖ ਤੋਂ ਉੱਪਰ ਵੋਟਰਾਂ ਨੇ ਇਨਸਾਫ਼ ਅਤੇ ਲੋਕ ਸੇਵਾ ਨੂੰ ਸਮਰਪਿਤ ਆਵਾਜ਼ ਦੇ ਹੱਕ ਵਿਚ ਵੋਟ ਦਾ ਇਸਤੇਮਾਲ ਕੀਤਾ | ਉਨ੍ਹਾਂ ਕਿਹਾ ਕਿ ਨਤੀਜਿਆਂ ਦੀ ਸਮਾਪਤੀ ਤੋਂ ਤੁਰੰਤ ਬਾਅਦ ਉਨ੍ਹਾਂ ਆਪਣੇ ਆਪ ਨੂੰ ਪੂਰਨ ਤੌਰ 'ਤੇ ਸਿਆਸੀ, ਲੋਕ ਸੇਵਾ ਅਤੇ ਸਮਾਜਿਕ ਰੁਝੇਵਿਆਂ ਵਿਚ ਮਸ਼ਰੂਫ਼ ਕਰ ਦਿੱਤਾ ਹੈ, ਜਿਸ ਦੇ ਲਈ ਜੰਗ ਜਾਰੀ ਰਹੇਗੀ | ਉਨ੍ਹਾਂ ਕਿਹਾ ਕਿ ਮੇਰੇ ਲਈ ਕੋਈ ਵੀ ਦਿਨ ਆਰਾਮ ਕਰਨ ਦਾ ਨਹੀਂ, ਕਿਉਂਕਿ ਮੈਂ ਆਪਣਾ ਜੀਵਨ ਨਿਸ਼ਕਾਮ ਸਮਾਜ ਸੇਵਾ ਕਰਨ ਲਈ ਲੋਕਾਂ ਨੂੰ ਪੂਰਨ ਤੌਰ 'ਤੇ ਸਮਰਪਿਤ ਕੀਤਾ ਹੋਇਆ ਹੈ, ਜਿਸ ਲਈ ਮੈਂ ਹਰ ਪਲ ਤਤਪਰ ਹਾਂ ਤੇ ਰਹਾਂਗਾ ਵੀ | ਗਿਆਸਪੁਰਾ ਨੇ ਦੱਸਿਆ ਕਿ ਸਵੇਰੇ ਅੰਮਿ੍ਤ ਵੇਲੇ ਤੋਂ ਗੁਰੂ ਸਾਹਿਬ ਨੂੰ ਨਤਮਸਤਕ ਹੁੰਦਿਆਂ ਹਲਕਿਆਂ ਦੇ ਪਿੰਡਾਂ ਵਿਚ ਰੱਖੇ ਪ੍ਰੋਗਰਾਮਾਂ ਵਿਚ ਸ਼ਮੂਲੀਅਤ ਕਰਦਿਆਂ ਵੋਟਰਾਂ ਨਾਲ ਪਿਆਰ ਸਾਂਝਾ ਕਰ ਰਹੇ ਹਨ, ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣਨਗੇ, ਹੱਲ ਕਰਵਾਉਣ ਦੇ ਯਤਨ ਕਰਨਗੇ ਤੇ ਦੁੱਖ-ਸੁੱਖ ਵਿਚ ਸ਼ਰੀਕ ਹੋ ਕੇ ਆਪਣੇ ਫ਼ਰਜ਼ ਅਦਾ ਕਰਨਗੇ | ਇਸ ਮੌਕੇ ਯੂਥ ਵਿੰਗ ਪ੍ਰਧਾਨ ਸੁਖਵੰਤ ਸਿੰਘ ਬਾਬਰਪੁਰ, ਐੱਸ. ਸੀ. ਵਿੰਗ ਦੇ ਪ੍ਰਧਾਨ ਸਵਰਨ ਸਿੰਘ ਸੋਮਲ ਖੇੜੀ ਅਤੇ ਹੋਰ ਆਗੂ ਹਾਜ਼ਰ ਸਨ |

ਪਿੰਡ ਅੜੈਚਾਂ 'ਚ ਸੁੰਦਰ ਦਸਤਾਰ ਮੁਕਾਬਲੇ ਅੱਜ

ਦੋਰਾਹਾ, 25 ਮਈ (ਜੋਗਿੰਦਰ ਸਿੰਘ ਓਬਰਾਏ)-ਗੁਰਦੁਆਰਾ ਭਗਤ ਰਵਿਦਾਸ ਸਾਹਿਬ ਪਿੰਡ ਅੜੈਚਾ ਵਿਖੇ ਹਰ ਸਾਲ ਦੀ ਤਰ੍ਹਾਂ ਐਤਵਾਰ ਨੂੰ ਸੁੰਦਰ ਦਸਤਾਰ ਮੁਕਾਬਲੇ ਕਰਵਾਏ ਜਾਣਗੇ¢ ਇਸ ਸਬੰਧੀ ਸ਼ੋ੍ਰਮਣੀ ਅਕਾਲੀ ਦਲ ਐਸ. ਸੀ. ਵਿੰਗ ਮਾਲਵਾ ਜੋਨ ਦੇ ਆਗੂ ਗੁਰਦੀਪ ਸਿੰਘ ਅੜੈਚਾਂ ...

ਪੂਰੀ ਖ਼ਬਰ »

ਜਾਅਲੀ ਕੁਰਸੀਨਾਮਾ ਤਿਆਰ ਕਰਨ 'ਤੇ ਪਰਚਾ ਦਰਜ

ਮਲੌਦ, 25 ਮਈ (ਦਿਲਬਾਗ ਸਿੰਘ ਚਾਪੜਾ)-ਮਲੌਦ ਪੁਲਿਸ ਵਲੋਂ ਦਰਸਨ ਸਿੰਘ ਪੁੱਤਰ ਕਰਨੈਲ ਸਿੰਘ ਦੀ ਦਰਖਾਸਤ ਦੀ ਪੜਤਾਲ ਕਰਕੇ ਬਲਦੇਵ ਸਿੰਘ ਕਾਲਾ ਪੁੱਤਰ ਮੱਘਰ ਸਿੰਘ ਵਾਸੀ ਪਿੰਡ ਕਰਤਾਰਪੁਰ ਿਖ਼ਲਾਫ਼ 420/467/468/471 ਅਤੇ 120 ਬੀ. ਤਹਿਤ ਮੁਕੱਦਮਾ ਦਰਜ ਕੀਤਾ ਗਿਆ | ਥਾਣਾ ਮੁਖੀ ...

ਪੂਰੀ ਖ਼ਬਰ »

ਸਮਰਾਲਾ ਪੁਲਿਸ ਨੇ 40 ਪੇਟੀਆਂ ਨਾਜਾਇਜ਼ ਸ਼ਰਾਬ ਫੜੀ

ਸਮਰਾਲਾ, 25 ਮਈ (ਬਲਜੀਤ ਸਿੰਘ ਬਘੌਰ)-ਸਮਰਾਲਾ ਪੁਲਿਸ ਨੇ ਚੰਡੀਗੜ੍ਹ ਰੋਡ 'ਤੇ ਪੈਂਦੀ ਸੁਆ ਬੌਾਦਲੀ ਕੋਲ ਕੀਤੀ ਨਾਕਾਬੰਦੀ ਦੌਰਾਨ ਚੰਡੀਗੜ੍ਹ ਤੋਂ ਆ ਰਹੀ ਇਕ ਸਕਾਰਪੀਓ ਗੱਡੀ ਵਿਚੋਂ 40 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਕਰਕੇ ਇਕ ਵਿਅਕਤੀ 'ਤੇ ਐਕਸਾਈਜ਼ ਐਕਟ ਅਧੀਨ ...

ਪੂਰੀ ਖ਼ਬਰ »

ਚਾਰ ਸਾਲਾ ਬੱਚੇ ਨੂੰ ਕੁੱਤੇ ਨੇ ਵੱਢਿਆ

ਬੀਜਾ, 25 ਮਈ (ਰਣਧੀਰ ਸਿੰਘ ਧੀਰਾ)- ਸਬ-ਡਵੀਜ਼ਨ ਪਾਇਲ ਅਧੀਨ ਆਉਂਦੇ ਪਿੰਡ ਬਰਮਾਲੀਪੁਰ ਵਿਖੇ ਇਕ ਬੱਚੇ ਨੂੰ ਆਵਾਰਾ ਕੁੱਤੇ ਵਲੋਂ ਵੱਢੇ ਜਾਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ 4 ਸਾਲਾ ਮਹਿਤਾਬ ਸਿੰਘ ਪੁੱਤਰ ਸੰਦੀਪ ਸਿੰਘ ਬਾਹਰ ਖੇਡ ਰਿਹਾ ਸੀ ਤੇ ਅਚਾਨਕ ਕੁੱਤੇ ਨੇ ਆ ...

ਪੂਰੀ ਖ਼ਬਰ »

ਰੇਤ ਮਾਈਨਿੰਗ ਨੂੰ ਲੈ ਕੇ ਮਾਛੀਵਾੜਾ ਖਾਮ ਨਿਵਾਸੀਆਂ ਵਲੋਂ ਧਰਨਾ

ਮਾਛੀਵਾੜਾ ਸਾਹਿਬ, 25 ਮਈ (ਸੁਖਵੰਤ ਸਿੰਘ ਗਿੱਲ)-ਸਤਲੁਜ ਦਰਿਆ ਵਿਚ ਲੁਬਾਣਗੜ੍ਹ ਮੰਡ ਦੀ ਸਰਕਾਰੀ ਰੇਤ ਖੱਡ ਨੂੰ ਲੈ ਕੇ ਇਲਾਕੇ ਦੇ ਮਾਛੀਵਾੜਾ ਖਾਮ ਦੇ ਨਿਵਾਸੀਆਂ ਨੇ ਰੋਸ ਵਜੋਂ ਸਤਲੁਜ ਦਰਿਆ ਨੂੰ ਜਾਂਦੀ ਸੜਕ ਉੱਪਰ ਧਰਨਾ ਦਿੱਤਾ ਗਿਆ | ਜਿਸ ਕਾਰਨ ਰੇਤ ਖੱਡ ਵਿਚ ...

ਪੂਰੀ ਖ਼ਬਰ »

7 ਕਿਸਾਨ ਜਥੇਬੰਦੀਆਂ ਜ਼ਿਲ੍ਹਾ ਪੱਧਰ 'ਤੇ ਦੇਣਗੀਆਂ ਧਰਨੇ

ਖੰਨਾ, 25 ਮਈ (ਹਰਜਿੰਦਰ ਸਿੰਘ ਲਾਲ)-7 ਕਿਸਾਨ ਜਥੇਬੰਦੀਆਂ ਦੇ ਸੱਦੇ ਤੇ ਕਰਜ਼ੇ ਖ਼ਤਮ ਕਰਵਾਉਣ ਲਈ ਅਤੇ ਝੋਨਾ ਇਕ ਜੂਨ ਤੋਂ ਲਾਉਣ ਦੀ ਇਜਾਜ਼ਤ ਦਿੱਤੇ ਜਾਣ ਤੋਂ ਇਲਾਵਾ ਹੋਰ ਕਿਸਾਨੀ ਮੰਗਾਂ ਮਨਵਾਉਣ ਲਈ 31 ਮਈ ਨੂੰ ਪੰਜਾਬ ਭਰ ਦੇ ਸਾਰੇ ਜ਼ਿਲਿ੍ਹਆਂ ਦੇ ਹੈਡਕੁਆਰਟਰਾਂ ...

ਪੂਰੀ ਖ਼ਬਰ »

ਕੈਪਟਨ ਅਮਰਿੰਦਰ ਸਿੰਘ ਸਹਿਜੋਮਾਜਰਾ 'ਚ 30 ਨੂੰ

ਸਮਰਾਲਾ, 25 ਮਈ (ਬਲਜੀਤ ਸਿੰਘ ਬਘੌਰ)-ਸਮਰਾਲਾ ਨੇੜੇ ਮੁਸ਼ਕਾਬਾਦ ਰੋਡ 'ਤੇ ਪਿੰਡ ਸਹਿਜੋਮਾਜਰਾ ਵਿਖੇ ਸਪੇਨ ਦੀ ਕੰਪਨੀ ਸੀ.ਐਨ. ਤੇ ਭਾਰਤ ਦੀ ਕੰਪਨੀ ਇਫ਼ਕੋ ਦੀ ਸਾਂਝੇਦਾਰੀ ਨਾਲ ਲੱਗ ਰਹੇ 'ਵੈਜੀਟੇਬਲ ਪ੍ਰੋਸੈਸਿੰਗ ਪ੍ਰੋਜੈਕਟ' ਦਾ ਉਦਘਾਟਨ ਪੰਜਾਬ ਦੇ ਮੁੱਖ ਮੰਤਰੀ ...

ਪੂਰੀ ਖ਼ਬਰ »

ਰਾਮਗੜ੍ਹ ਸਰਦਾਰਾਂ ਵਿਖੇ ਰੋਜ਼ਾ ਅਫ਼ਤਾਰੀ ਸਮਾਗਮ

ਮਲੌਦ, 25 ਮਈ (ਸਹਾਰਨ ਮਾਜਰਾ)-ਰਮਜ਼ਾਨ ਦੇ ਮਹੀਨੇ ਵਿਚ ਮੁਸਲਿਮ ਭਾਈਚਾਰੇ ਵਲੋਂ ਰੱਖੇ ਜਾ ਰਹੇ ਰੋਜ਼ੇ ਦੌਰਾਨ ਸ਼ਾਮ ਨੂੰ ਪਿੰਡ ਰਾਮਗੜ੍ਹ ਸਰਦਾਰਾਂ ਵਿਖੇ ਰੋਜ਼ਾ ਅਫ਼ਤਾਰੀ ਸਮਾਗਮ ਆਯੋਜਨ ਡਾ. ਲਾਲ ਮੁਹੰਮਦ ਰਾਮਗੜ੍ਹ ਸਰਦਾਰਾਂ ਵਲੋਂ ਕੀਤਾ ਗਿਆ, ਜਿਸ ਵਿਚ ਵੱਡੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX