ਤਾਜਾ ਖ਼ਬਰਾਂ


ਮਹਿੰਦਰਪਾਲ ਬਿੱਟੂ ਦਾ ਹੋਇਆ ਅੰਤਿਮ ਸਸਕਾਰ
. . .  26 minutes ago
ਕੋਟਕਪੂਰਾ, 24 ਜੂਨ (ਮੋਹਰ ਗਿੱਲ, ਮੇਘਰਾਜ ਸ਼ਰਮਾ)- ਨਾਭਾ ਜੇਲ੍ਹ 'ਚ ਕਤਲ ਕੀਤੇ ਗਏ ਡੇਰਾ ਪ੍ਰੇਮੀ ਮਹਿੰਦਰਪਾਲ ਸਿੰਘ ਬਿੱਟੂ ਦਾ ਅੰਤਿਮ ਸਸਕਾਰ ਅੱਜ ਕਰ ਦਿੱਤਾ ਗਿਆ ਹੈ। ਬਿੱਟੂ ਦੇ ਵੱਡੇ ਪੁੱਤਰ ਅਮਰਿੰਦਰ ਨੇ ਉਨ੍ਹਾਂ ਦੀ ਚਿਤਾ ਨੂੰ ਮੁੱਖ ਅਗਨੀ ਭੇਟ ਕੀਤੀ। ਦੱਸਣਯੋਗ...
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਦਾ ਚੌਥਾ ਖਿਡਾਰੀ ਆਊਟ, ਸੌਮਯ ਸਰਕਾਰ ਨੇ ਬਣਾਈਆਂ 3 ਦੌੜਾਂ
. . .  34 minutes ago
ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਖੁੱਲ੍ਹੇ ਦਰਸ਼ਨਾਂ ਦੀ ਤਜਵੀਜ਼ ਪ੍ਰਵਾਨ ਕਰੇ ਪਾਕਿ ਸਰਕਾਰ- ਭਾਈ ਲੌਂਗੋਵਾਲ
. . .  35 minutes ago
ਮਾਨਸਾ, 24 ਜੂਨ (ਬਲਵਿੰਦਰ ਸਿੰਘ ਧਾਲੀਵਾਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪਾਕਿਸਤਾਨ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਹ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਸ਼ੁਰੂ ਕਰਨ ਸੰਬੰਧੀ ਤੈਅ ਕੀਤੀਆਂ...
ਨਸ਼ੇ ਦੇ ਓਵਰਡੋਜ਼ ਕਾਰਨ ਫ਼ਿਰੋਜ਼ਪੁਰ 'ਚ ਇੱਕ ਹੋਰ ਮੌਤ, ਮਰਨ ਵਾਲਿਆਂ ਦੀ ਗਿਣਤੀ ਹੋਈ ਤਿੰਨ
. . .  43 minutes ago
ਫ਼ਿਰੋਜ਼ਪੁਰ, 24 ਜੂਨ (ਜਸਵਿੰਦਰ ਸਿੰਘ ਸੰਧੂ)- ਜ਼ਿਲ੍ਹਾ ਫ਼ਿਰੋਜ਼ਪੁਰ 'ਚ ਅੱਜ ਨਸ਼ਿਆਂ ਦੇ ਓਵਰਡੋਜ਼ ਕਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਤਿੰਨ ਹੋ ਗਈ ਹੈ। ਪਹਿਲਾਂ ਨਸ਼ਿਆਂ ਕਾਰਨ ਕਾਬਲ ਸਿੰਘ ਵਾਸੀ ਰੁਕਣਾ ਬੇਗੂ ਅਤੇ ਮਲਕੀਤ ਸਿੰਘ ਵਾਸੀ ਝੁੱਗੇ ਹਜ਼ਾਰਾ ਸਿੰਘ ਦੀ..
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਦਾ ਤੀਜਾ ਖਿਡਾਰੀ ਆਊਟ, ਸ਼ਾਕਿਬ ਨੇ ਬਣਾਈਆਂ 51 ਦੌੜਾਂ
. . .  49 minutes ago
ਮਹਿੰਦਰਪਾਲ ਬਿੱਟੂ ਦੇ ਅੰਤਿਮ ਸਸਕਾਰ ਲਈ ਰਾਜ਼ੀ ਹੋਏ ਡੇਰਾ ਪ੍ਰੇਮੀ
. . .  49 minutes ago
ਕੋਟਕਪੂਰਾ, 24 ਜੂਨ (ਮੋਹਰ ਗਿੱਲ, ਮੇਘਰਾਜ ਸ਼ਰਮਾ)- ਨਾਭਾ ਜੇਲ੍ਹ 'ਚ ਦੋ ਕੈਦੀਆਂ ਵਲੋਂ ਕਤਲ ਕੀਤੇ ਗਏ ਡੇਰਾ ਪ੍ਰੇਮੀ ਮਹਿੰਦਰਪਾਲ ਸਿੰਘ ਬਿੱਟੂ ਦਾ ਅੰਤਿਮ ਸਸਕਾਰ ਲੰਘੇ ਦਿਨ ਡੇਰਾ ਪ੍ਰੇਮੀਆਂ ਵਲੋਂ ਆਪਣੀਆਂ ਕੁਝ ਮੰਗਾਂ ਕਾਰਨ ਰੋਕ ਦਿੱਤਾ ਗਿਆ ਸੀ। ਅੱਜ ਜ਼ਿਲ੍ਹਾ...
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 20 ਓਵਰਾਂ ਤੋਂ ਬਾਅਦ ਬੰਗਲਾਦੇਸ਼ 95/2
. . .  about 1 hour ago
ਜਲ ਸਰੋਤ ਮੁਲਾਜ਼ਮਾਂ ਵਲੋਂ ਤਨਖ਼ਾਹ ਨਾ ਮਿਲਣ 'ਤੇ ਰੋਸ ਮੁਜ਼ਾਹਰਾ
. . .  about 1 hour ago
ਗੜ੍ਹਸ਼ੰਕਰ, 24 ਜੂਨ (ਧਾਲੀਵਾਲ)- ਇੱਥੇ ਅੱਜ ਪੰਜਾਬ ਜਲ ਸਰੋਤ ਮੁਲਾਜ਼ਮ ਯੂਨੀਅਨ ਵਲੋਂ ਜਲ ਸਰੋਤ ਮੁਲਾਜ਼ਮਾਂ ਨੂੰ ਮਈ ਮਹੀਨੇ ਦੀ ਤਨਖ਼ਾਹ ਨਾ ਮਿਲਣ ਖ਼ਿਲਾਫ਼ ਵਿਭਾਗ ਦੇ ਉਪ ਮੰਡਲ ਦਫ਼ਤਰ ਅੱਗੇ ਰੋਸ ਮੁਜ਼ਾਹਰਾ ਕੀਤਾ ਗਿਆ। ਇਸ ਮੌਕੇ ਪੰਜਾਬ ਸਰਕਾਰ ਅਤੇ...
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਦਾ ਦੂਜਾ ਖਿਡਾਰੀ ਆਊਟ, ਤਮੀਮ ਇਕਬਾਲ ਨੇ ਬਣਾਈਆਂ 36 ਦੌੜਾਂ
. . .  about 1 hour ago
ਦਿਨ-ਦਿਹਾੜੇ ਪੈਟਰੋਲ ਪੰਪ ਦੇ ਕਰਿੰਦਿਆਂ ਕੋਲੋਂ ਲੱਖਾਂ ਦੀ ਨਕਦੀ ਲੁੱਟ ਕੇ ਫ਼ਰਾਰ ਹੋਏ ਲੁਟੇਰੇ
. . .  about 1 hour ago
ਝਬਾਲ, 24 ਜੂਨ (ਸੁਖਦੇਵ ਸਿੰਘ, ਸਰਬਜੀਤ ਸਿੰਘ)- ਝਬਾਲ-ਭਿੱਖੀਵਿੰਡ ਰੋਡ 'ਤੇ ਸਥਿਤ ਪਿੰਡ ਭੁੱਜੜਾ ਵਾਲਾ ਨੇੜਿਓਂ ਮੋਟਰਸਾਈਕਲ ਸਵਾਰ ਦੋ ਲੁਟੇਰੇ ਦਿਨ-ਦਿਹਾੜੇ ਹਵਾਈ ਫਾਇਰ ਕਰਕੇ ਇੱਕ ਪੈਟਰੋਲ ਪੰਪ ਦੇ ਕਰਿੰਦਿਆਂ ਕੋਲੋਂ 7 ਲੱਖ, 23 ਹਜ਼ਾਰ, 400 ਰੁਪਏ ਦੀ
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 15 ਓਵਰਾਂ ਤੋਂ ਬਾਅਦ ਬੰਗਲਾਦੇਸ਼ 74 /1
. . .  about 1 hour ago
ਬਲਾਚੌਰ 'ਚ ਸੜਕ ਨਿਰਮਾਣ ਦੀ ਢਿੱਲੀ ਰਫ਼ਤਾਰ ਨੂੰ ਲੈ ਕੇ ਅਕਾਲੀ ਭਾਜਪਾ ਆਗੂਆਂ ਵੱਲੋਂ ਪ੍ਰਦਰਸ਼ਨ
. . .  about 2 hours ago
ਬਲਾਚੌਰ, 24 ਜੂਨ (ਦੀਦਾਰ ਸਿੰਘ ਬਲਾਚੌਰੀਆ)- ਬਲਾਚੌਰ- ਨੂਰਪੁਰ ਬੇਦੀ ਵਾਇਆ ਭੱਦੀ ਸੜਕ ਦੇ ਨਵ ਨਿਰਮਾਣ ਕੰਮ ਕੁੱਝ ਸਮੇਂ ਤੋਂ ਕੱਛੂ-ਕਾਮੇ ਵਾਲੀ ਚਾਲ ਚੱਲ ਰਿਹਾ ਹੈ। ਇਸ ਤੋਂ ਅਕਾਲੀ ਆਗੂ ਐਡਵੋਕੇਟ ਰਾਜਵਿੰਦਰ ਸਿੰਘ ਲੱਕੀ ਦੀ ਅਗਵਾਈ ਹੇਠ ਅਕਾਲੀ ....
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 10 ਓਵਰਾਂ ਤੋਂ ਬਾਅਦ ਬੰਗਲਾਦੇਸ਼ 40 /1
. . .  about 2 hours ago
ਪੇਸ਼ੀ ਭੁਗਤਣ ਆਏ ਕੈਦੀ ਨੂੰ ਲੈ ਕੇ ਫ਼ਰਾਰ ਹੋਏ ਉਸ ਦੇ ਸਾਥੀ
. . .  about 2 hours ago
ਤਲਵੰਡੀ ਭਾਈ, 24 ਜੂਨ (ਕੁਲਜਿੰਦਰ ਸਿੰਘ ਗਿੱਲ)- ਲੁਧਿਆਣਾ ਜੇਲ੍ਹ ਤੋਂ ਸ੍ਰੀ ਮੁਕਤਸਰ ਸਾਹਿਬ ਪੇਸ਼ੀ ਲਈ ਲਿਜਾਏ ਜਾ ਰਹੇ ਇੱਕ ਕੈਦੀ ਨੂੰ ਉਸ ਦੇ ਸਾਥੀਆਂ ਵਲੋਂ ਭਜਾ ਕੇ ਲੈ ਜਾਣ ਦੀ ਸੂਚਨਾ ਹੈ। ਮਿਲੀ ਜਾਣਕਾਰੀ ਮੁਤਾਬਕ ਕੈਦੀ ਜਗਵੀਰ ਸਿੰਘ ਪੁੱਤਰ ਸਰਬਜੀਤ ਸਿੰਘ...
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 5 ਓਵਰਾਂ ਤੋਂ ਬਾਅਦ ਬੰਗਲਾਦੇਸ਼ 25 /1
. . .  about 2 hours ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 23 ਦੌੜਾਂ 'ਤੇ ਬੰਗਲਾਦੇਸ਼ ਦਾ ਪਹਿਲਾਂ ਖਿਡਾਰੀ ਆਊਟ
. . .  about 2 hours ago
ਦਾਂਤੇਵਾੜਾ 'ਚ ਮਾਉਵਾਦੀਆਂ ਨੇ ਕੀਤਾ ਆਈ.ਡੀ.ਧਮਾਕਾ
. . .  about 2 hours ago
ਮਹਾਰਾਸ਼ਟਰ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਚੁਣੇ ਗਏ ਵਿਜੇ ਵਡੇਟੀਵਾਰ
. . .  about 2 hours ago
ਕ੍ਰਾਂਤੀਕਾਰੀ ਮੋਰਚਾ ਵੱਲੋਂ ਬਲਾਕ ਚੋਗਾਵਾਂ ਜ਼ਿਲ੍ਹਾ ਅੰਮ੍ਰਿਤਸਰ ਦੇ ਡੀ.ਐੱਸ.ਪੀ. ਦਫ਼ਤਰ ਦਾ ਘਿਰਾਓ
. . .  about 2 hours ago
27 ਫਰਵਰੀ ਨੂੰ ਭਾਰਤੀ ਹਵਾਈ ਖੇਤਰ 'ਚ ਨਹੀਂ ਵੜੇ ਸਨ ਪਾਕਿ ਜਹਾਜ਼- ਧਨੋਆ
. . .  about 3 hours ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਅਫ਼ਗ਼ਾਨਿਸਤਾਨ ਨੇ ਟਾਸ ਜਿੱਤ ਕੇ ਬੰਗਲਾਦੇਸ਼ ਨੂੰ ਦਿੱਤਾ ਬੱਲੇਬਾਜ਼ੀ ਦਾ ਸੱਦਾ
. . .  about 3 hours ago
ਖੇਮਕਰਨ 'ਚ ਪੁਲਿਸ ਨੇ ਇੱਕ ਹਜ਼ਾਰ ਨਸ਼ੀਲੇ ਕੈਪਸੂਲਾਂ ਸਣੇ ਦੋ ਨੂੰ ਕੀਤਾ ਕਾਬੂ
. . .  about 3 hours ago
6 ਸਾਲਾ ਬਾਲੜੀ ਨਾਲ ਹੋਮਗਾਰਡ ਕਰਮਚਾਰੀ ਦੇ ਕਲਯੁਗੀ ਪੁੱਤਰ ਵਲੋਂ ਜਬਰ ਜਨਾਹ
. . .  about 4 hours ago
ਨਸ਼ੇ ਦੇ ਓਵਰਡੋਜ਼ ਕਾਰਨ ਫ਼ਿਰੋਜ਼ਪੁਰ ਜ਼ਿਲ੍ਹੇ 'ਚ ਦੋ ਨੌਜਵਾਨਾਂ ਦੀ ਮੌਤ
. . .  about 3 hours ago
ਪਲਾਸਟਿਕ ਸਨਅਤਕਾਰਾਂ ਵਲੋਂ ਸੰਘਰਸ਼ ਵਿੱਢਣ ਦਾ ਐਲਾਨ
. . .  about 4 hours ago
ਰਵੀਸ਼ੰਕਰ ਪ੍ਰਸਾਦ ਨੇ ਲੋਕ ਸਭਾ 'ਚ ਪੇਸ਼ ਕੀਤਾ ਆਧਾਰ ਅਤੇ ਹੋਰ ਕਾਨੂੰਨੀ (ਸੋਧ) ਬਿੱਲ
. . .  about 4 hours ago
ਨਸ਼ੇ ਦੇ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
. . .  about 5 hours ago
ਅਸ਼ੋਕ ਗਹਿਲੋਤ ਨੇ ਦਿੱਤੇ ਬਾੜਮੇਰ ਹਾਦਸੇ ਦੀ ਜਾਂਚ ਦੇ ਹੁਕਮ
. . .  about 5 hours ago
ਕੋਟਕਪੂਰਾ 'ਚ ਪੁਲਿਸ ਵਲੋਂ ਕੱਢਿਆ ਗਿਆ ਫਲੈਗ ਮਾਰਚ
. . .  about 5 hours ago
ਚਮਕੀ ਬੁਖ਼ਾਰ ਕਾਰਨ ਬੱਚਿਆਂ ਦੀ ਮੌਤ 'ਤੇ ਸੁਪਰੀਮ ਕੋਰਟ ਸਖ਼ਤ, ਕੇਂਦਰ ਅਤੇ ਬਿਹਾਰ ਸਰਕਾਰ ਕੋਲੋਂ ਮੰਗਿਆ ਜਵਾਬ
. . .  about 5 hours ago
ਸਰਹੱਦੀ ਖੇਤਰ 'ਚ ਪਏ ਹਲਕੇ ਮੀਂਹ ਨਾਲ ਮੌਸਮ ਹੋਇਆ ਸੁਹਾਵਣਾ
. . .  about 6 hours ago
ਬਾੜਮੇਰ 'ਚ ਹਾਦਸੇ ਵਾਲੀ ਥਾਂ 'ਤੇ ਪਹੁੰਚੇ ਮੁੱਖ ਮੰਤਰੀ ਗਹਿਲੋਤ
. . .  about 6 hours ago
ਲੋਕ ਸਭਾ 'ਚ ਅੱਜ ਜੰਮੂ-ਕਸ਼ਮੀਰ ਰਾਖਵਾਂਕਰਨ ਬਿੱਲ ਪੇਸ਼ ਕਰਨਗੇ ਅਮਿਤ ਸ਼ਾਹ
. . .  about 7 hours ago
ਇੰਡੋਨੇਸ਼ੀਆ 'ਚ ਲੱਗੇ 7.3 ਦੀ ਤੀਬਰਤਾ ਵਾਲੇ ਭੂਚਾਲ ਦੇ ਜ਼ਬਰਦਸਤ ਝਟਕੇ
. . .  about 7 hours ago
ਗੁਜਰਾਤ 'ਚ ਰਾਜ-ਸਭਾ ਉਪ ਚੋਣ ਨੂੰ ਲੈ ਕੇ ਸੁਪਰੀਮ ਕੋਰਟ ਨੇ ਚੋਣ ਕਮਿਸ਼ਨ ਤੋਂ ਮੰਗਿਆ ਜਵਾਬ
. . .  about 7 hours ago
ਰਾਹੁਲ ਗਾਂਧੀ ਖ਼ਿਲਾਫ਼ ਪੁਲਿਸ ਥਾਣੇ 'ਚ ਸ਼ਿਕਾਇਤ ਦਰਜ
. . .  about 8 hours ago
ਰਿਜ਼ਰਵ ਬੈਂਕ ਦੇ ਡਿਪਟੀ ਗਵਰਨਰ ਵੱਲੋਂ ਅਸਤੀਫ਼ਾ
. . .  about 8 hours ago
ਯੈੱਸ ਬੈਂਕ ਨੂੰ ਲੱਗੀ ਭਿਆਨਕ ਅੱਗ
. . .  about 7 hours ago
ਪਿੰਡਾਂ ਚੋਂ ਡੇਰਾ ਪ੍ਰੇਮੀ ਕੋਟਕਪੂਰਾ ਵੱਲ ਵਹੀਰਾਂ ਘੱਤ ਪੁੱਜਣ ਲੱਗੇ
. . .  about 8 hours ago
ਵਕੀਲ ਦੀ ਗੋਲੀ ਮਾਰ ਕੇ ਹੱਤਿਆ
. . .  about 9 hours ago
ਚਮਕੀ ਬੁਖ਼ਾਰ ਨਾਲ ਹੋਈਆਂ ਮੌਤਾਂ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਅੱਜ
. . .  about 9 hours ago
ਮਹਾਰਾਸ਼ਟਰ ਦੇ ਮੁੱਖ ਮੰਤਰੀ ਫੜਨਵੀਸ ਦਾ ਬੰਗਲਾ ਡਿਫਾਲਟਰ ਘੋਸ਼ਿਤ
. . .  about 9 hours ago
ਵਿਸ਼ਵ ਕੱਪ 'ਚ ਅੱਜ ਦਾ ਮੁਕਾਬਲਾ ਬੰਗਲਾਦੇਸ਼ ਤੇ ਅਫ਼ਗ਼ਾਨਿਸਤਾਨ ਵਿਚਕਾਰ
. . .  about 9 hours ago
ਅੱਜ ਦਾ ਵਿਚਾਰ
. . .  about 9 hours ago
ਪਾਕਿਸਤਾਨ-ਦੱਖਣੀ ਅਫ਼ਰੀਕਾ ਮੈਚ : ਪਾਕਿਸਤਾਨ ਨੇ ਦੱਖਣੀ ਅਫ਼ਰੀਕਾ ਨੂੰ 49 ਦੌੜਾਂ ਨਾਲ ਹਰਾਇਆ
. . .  1 day ago
ਹਿਮਾਚਲ ਘੁੰਮਣ ਗਏ ਜੀਜੇ- ਸਾਲੇ ਦੀ ਪਹਾੜ ਤੋਂ ਪੱਥਰ ਡਿੱਗਣ ਕਾਰਨ ਮੌਤ
. . .  1 day ago
ਸਰ੍ਹੋਂ ਦੇ ਤੇਲ ਅਤੇ ਲਾਈਟ ਘਿਉ ਦੀ ਫ਼ੈਕਟਰੀ 'ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਨੁਕਸਾਨ
. . .  1 day ago
ਬੇਰੁਜ਼ਗਾਰ ਅਧਿਆਪਕ ਹਾਈਕੋਰਟ ਦੇ ਹੁਕਮਾਂ ਨੂੰ ਲਾਗੂ ਕਰਵਾਉਣ ਲਈ ਚੰਡੀਗੜ੍ਹ 'ਚ ਲਾਉਣਗੇ ਡੇਰੇ
. . .  1 day ago
ਸਤਿਕਾਰ ਕਮੇਟੀ ਨੇ ਡੇਰੇ 'ਚ ਹੋ ਰਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨੂੰ ਰੋਕਣ ਲਈ ਕੀਤੀ ਕਾਰਵਾਈ
. . .  1 day ago
ਪਾਕਿਸਤਾਨ-ਦੱਖਣੀ ਅਫ਼ਰੀਕਾ ਮੈਚ : 5 ਓਵਰਾਂ ਤੋਂ ਬਾਅਦ ਦੱਖਣੀ ਅਫ਼ਰੀਕਾ 23/1
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 12 ਜੇਠ ਸੰਮਤ 551
ਿਵਚਾਰ ਪ੍ਰਵਾਹ: ਸਮਰੱਥਾ ਕਥਨਾਂ ਨਾਲ ਨਹੀਂ ਕਰਮਾਂ ਨਾਲ ਸਿੱਧ ਹੁੰਦੀ ਹੈ। -ਵਿਵੇਕਾਨੰਦ

ਖੇਡ ਸੰਸਾਰ

ਨਿਊਜ਼ੀਲੈਂਡ ਨੇ ਅਭਿਆਸ ਮੈਚ 'ਚ ਭਾਰਤ ਨੂੰ 6 ਵਿਕਟਾਂ ਨਾਲ ਹਰਾਇਆ

ਲੰਡਨ, 25 ਮਈ (ਏਜੰਸੀ)- ਵਿਸ਼ਵ ਕੱਪ ਸ਼ੁਰੂ ਹੋਣ ਤੋਂ ਪਹਿਲਾਂ ਹਰ ਟੀਮ ਨੇ ਦੋ ਅਭਿਆਸ ਮੈਚ ਖੇਡਣੇ ਹਨ ਤੇ ਅੱਜ ਇੱਥੋਂ ਦੇ ਓਵਲ ਸਟੇਡੀਅਮ ਵਿਖੇ ਭਾਰਤ ਨੇ ਆਪਣਾ ਪਹਿਲਾ ਅਭਿਆਸ ਮੈਚ ਨਿਊਜ਼ੀਲੈਂਡ ਨਾਲ ਖੇਡਿਆ | ਭਾਰਤ ਨੇ ਪਹਿਲਾਂ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਫ਼ੈਸਲਾ ਕੀਤਾ | ਭਾਰਤ ਨੇ ਸਾਰੀਆਂ ਵਿਕਟਾਂ ਗਵਾ ਕੇ ਨਿਜ਼ੀਲੈਂਡ ਨੂੰ 180 ਦੌੜਾਂ ਦਾ ਟੀਚਾ ਦਿੱਤਾ, ਜੋ ਉਸ ਨੇ ਚਾਰ ਵਿਕਟਾਂ ਗਵਾ ਕੇ ਪੂਰਾ ਕਰ ਲਿਆ |
ਭਾਰਤ ਦੇ ਸਲਾਮੀ ਬੱਲੇਬਾਜ਼, ਜਿਨ੍ਹਾਂ 'ਤੇ ਸਾਰੇ ਭਾਰਤ ਦੀ ਨਜ਼ਰ ਹੈ ਕਿ ਉਹ ਇਸ ਵਾਰ ਕੁਝ ਖ਼ਾਸ ਕਰ ਕੇ ਦਿਖਾਉਣਗੇ, ਅੱਜ ਦੇ ਮੈਚ 'ਚ ਦੋਵੇਂ ਰੋਹਿਤ ਸ਼ਰਮਾ ਤੇ ਸ਼ਿਖਰ ਧਵਨ ਦੋ-ਦੋ ਦੌੜਾਂ ਬਣਾ ਕੇ ਆਊਟ ਹੋ ਗਏ | ਭਾਰਤ ਵਲੋਂ ਰਵਿੰਦਰ ਜਡੇਜਾ ਨੇ ਸਭ ਤੋਂ ਵੱਧ 50 ਗੇਂਦਾਂ 'ਚ 54 ਦੌੜਾਂ ਬਣਾਈਆਂ ਜਿਸ 'ਚ ਉਸ ਨੇ 6 ਚੌਕੇ ਤੇ 2 ਛੱਕੇ ਲਗਾਏ | ਕਪਤਾਨ ਵਿਰਾਟ ਕੋਹਲੀ 18 ਦੌੜਾਂ, ਲੋਕੇਸ਼ ਰਾਹੁਲ 6 ਦੌੜਾਂ, ਹਾਰਦਿਕ ਪਾਂਡਿਆ 30 ਦੌੜਾਂ, ਐਮ. ਐਸ. ਧੋਨੀ 17 ਦੌੜਾਂ, ਦਿਨੇਸ਼ ਕਾਰਤਿਕ 4 ਦੌੜਾਂ, ਭੁਵਨੇਸ਼ਵਰ ਕੁਮਾਰ ਇਕ ਦੌੜ, ਕੁਲਦੀਪ ਯਾਦਵ 19 ਦੌੜਾਂ ਬਣਾ ਕੇ ਆਊਟ ਹੋ ਗਏ | ਮੁਹੰਮਦ ਸ਼ੰਮੀ 2 ਦੌੜਾਂ ਬਣਾ ਕੇ ਨਾਬਾਦ ਰਹੇ | ਭਾਰਤ ਨੇ 39.2 ਓਵਰਾਂ 'ਚ 10 ਵਿਕਟਾਂ ਦੇ ਨੁਕਸਾਨ 'ਤੇ 179 ਦੌੜਾਂ ਬਣਾਈਆਂ | ਨਿਊਜ਼ੀਲੈਂਡ ਦੇ ਗੇਂਦਬਾਜ਼ਾਂ 'ਚ ਟ੍ਰੈਂਟ ਬੋਲਟ ਨੇ ਚਾਰ, ਜੇਮਸ ਨੀਸ਼ੇਮ ਨੇ ਤਿੰਨ ਤੇ ਟਿਮ ਸਾਊਥੀ, ਕੋਲਿਨ ਡੀ ਗ੍ਰੇਂਡਹੋਮ ਤੇ ਲੋਕੀ ਫਰਗੁਸਨ ਨੇ ਇਕ-ਇਕ ਵਿਕਟ ਝਟਕਾਈ |
ਨਿਊਜ਼ੀਲੈਂਡ ਨੇ 180 ਦੌੜਾਂ ਦਾ ਟੀਚਾ 37.1 ਓਵਰਾਂ 'ਚ ਹੀ ਪੂਰਾ ਕਰ ਲਿਆ | ਸਲਾਮੀ ਬੱਲੇਬਾਜ਼ ਮਾਰਟਿਨ ਗੁਪਟਿਲ 22 ਦੌੜਾਂ ਤੇ ਕੋਲਿਨ ਮੁਨਰੋ 4 ਦੌੜਾਂ ਬਣਾ ਕੇ ਆਊਟ ਹੋ ਗਏ | ਉਪਰੰਤ ਆਏ ਕੇਨ ਵਿਲੀਅਮਸਨ ਨੇ 87 ਗੇਂਦਾਂ 'ਚ 6 ਚੌਕਿਆਂ ਤੇ 1 ਛੱਕੇ ਦੀ ਮਦਦ ਨਾਲ 67 ਦੌੜਾਂ ਬਣਾਈਆਂ | ਰੋਸ ਟੇਲਰ ਨੇ ਸਭ ਤੋਂ ਵੱਧ 71 ਦੌੜਾਂ ਦਾ ਯੋਗਦਾਨ ਪਾਇਆ, ਜਿਸ 'ਚ ਉਸ ਨੇ 75 ਗੇਂਦਾਂ 'ਚ 8 ਚੌਕੇ ਲਗਾਏ | ਹੇਨਰੀ ਨਿਕੋਲਸ ਨੇ ਨਾਬਾਦ 15 ਦੌੜਾਂ ਬਣਾਈਆਂ | ਨਿਊਜ਼ੀਲੈਂਡ ਨੇ 37.1 ਓਵਰਾਂ 'ਚ ਚਾਰ ਵਿਕਟਾਂ ਦੇ ਨੁਕਸਾਨ 'ਤੇ 180 ਦੌੜਾਂ ਬਣਾਈਆਂ | ਭਾਰਤ ਦੇ ਗੇਂਦਬਾਜ਼ਾਂ 'ਚ ਜਸਪ੍ਰੀਤ ਬੁਮਰਾਹ, ਹਾਰਦਿਕ ਪਾਂਡਿਆ, ਯੁਜਵੇਂਦਰ ਚਾਹਲ ਤੇ ਰਵਿੰਦਰ ਜਡੇਜਾ ਨੇ

ਪੰਜਾਬਣ ਮੁੱਕੇਬਾਜ਼ ਸਿਮਰਨਜੀਤ ਕੌਰ ਨੇ ਜਿੱਤਿਆ ਚਾਂਦੀ ਦਾ ਤਗਮਾ

ਪਟਿਆਲਾ, 25 ਮਈ (ਚਹਿਲ)-ਵਿਸ਼ਵ ਚੈਂਪੀਅਨਸ਼ਿਪ 'ਚੋਂ ਕਾਂਸੀ ਅਤੇ ਏਸ਼ੀਅਨ ਚੈਂਪੀਅਨਸ਼ਿਪ 'ਚੋਂ ਚਾਂਦੀ ਦਾ ਤਗਮਾ ਜੇਤੂ ਪੰਜਾਬਣ ਮੁੱਕੇਬਾਜ਼ ਸਿਮਰਨਜੀਤ ਕੌਰ ਨੇ ਗੁਹਾਟੀ 'ਚ ਸਮਾਪਤ ਹੋਈ ਇੰਡੀਆ ਓਪਨ ਮੁੱਕੇਬਾਜ਼ੀ ਚੈਂਪੀਅਨਸ਼ਿਪ 'ਚੋਂ ਚਾਂਦੀ ਦਾ ਤਗਮਾ ਜਿੱਤਣ ਦਾ ...

ਪੂਰੀ ਖ਼ਬਰ »

ਭਾਰਤੀ ਕਿ੍ਕਟ ਟੀਮ ਦਾ ਲੰਡਨ 'ਚ ਭਰਵਾਂ ਸਵਾਗਤ

ਲੰਡਨ, 25 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਵਿਸ਼ਵ ਕੱਪ 'ਚ ਹਿੱਸਾ ਲੈਣ ਲਈ ਯੂ. ਕੇ. ਪਹੁੰਚੀ ਭਾਰਤੀ ਕਿ੍ਕਟ ਟੀਮ ਦਾ ਲੰਡਨ ਦੇ ਲਾਰਡਜ਼ ਕਿ੍ਕਟ ਸਟੇਡੀਅਮ 'ਚ ਸ਼ਾਨਦਾਰ ਸਵਾਗਤ ਕੀਤਾ ਗਿਆ | ਇਸ ਮੌਕੇ ਕਪਤਾਨ ਵਿਰਾਟ ਕੋਹਲੀ, ਯੁਵਰਾਜ ਸਿੰਘ, ਹਰਭਜਨ ਸਿੰਘ, ਸਾਬਕਾ ਕਪਤਾਨ ...

ਪੂਰੀ ਖ਼ਬਰ »

ਪੰਜਾਬ ਕਿ੍ਕਟ ਚੈਂਪੀਅਨਸ਼ਿਪ :

ਪਟਿਆਲਾ ਨੇ ਦਰਜ ਕੀਤੀ ਹੁਸ਼ਿਆਰਪੁਰ ਿਖ਼ਲਾਫ਼ ਇਕ ਪਾਸੜ ਜਿੱਤ

ਪਟਿਆਲਾ, 25 ਮਈ (ਚਹਿਲ)-ਪੰਜਾਬ ਕਿ੍ਕਟ ਐਸੋਸੀਏਸ਼ਨ ਵਲੋਂ ਕਰਵਾਈ ਜਾ ਰਹੀ ਅੰਤਰ ਜਿਲ੍ਹਾ ਕਿ੍ਕਟ ਚੈਂਪੀਅਨਸ਼ਿਪ ਦੇ ਦੂਸਰੇ ਗੇੜ ਦੇ ਅੱਜ ਸਮਾਪਤ ਹੋਏ ਦੋ ਦਿਨਾਂ ਮੈਚ 'ਚ ਪਟਿਆਲਾ ਜ਼ਿਲੇ੍ਹ ਨੇ ਹੁਸ਼ਿਆਰਪੁਰ ਿਖ਼ਲਾਫ਼ ਇਕ ਪਾਰੀ ਅਤੇ 74 ਦੌੜਾਂ ਦੀ ਸ਼ਾਨਦਾਰ ਜਿੱਤ ਦਰਜ ...

ਪੂਰੀ ਖ਼ਬਰ »

ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਦੇ ਖੇਡ ਟਰਾਇਲ 28 ਤੋਂ-ਗੁਰਪਿੰਦਰ ਸਿੰਘ ਸਮਰਾ

ਜਲੰਧਰ, 25 ਮਈ (ਜਤਿੰਦਰ ਸਾਬੀ)- ਖੇਡਾਂ ਦੇ ਖੇਤਰ ਵਿਚ ਵੱਖਰੀ ਪਹਿਚਾਣ ਬਣਾ ਚੁੱਕੇ ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਵਿਖੇ ਸੈਸ਼ਨ 2019-20 ਲਈ ਲੜਕਿਆਂ ਦੇ ਖੇਡ ਟਰਾਇਲ 28, 29 ਅਤੇ 30 ਮਈ 2019 ਨੂੰ ਕਾਲਜ ਦੇ ਸ. ਬਲਬੀਰ ਸਿੰਘ ਖੇਡ ਸਟੇਡੀਅਮ ਵਿਚ ਕਰਵਾਏ ਜਾ ਰਹੇ ਹਨ | ਪਿ੍ੰਸੀਪਲ ਡਾ. ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX