ਤਾਜਾ ਖ਼ਬਰਾਂ


ਭਾਰਤ-ਪਾਕਿਸਤਾਨ ਮੈਚ - ਭਾਰਤ ਨੇ ਡਕਵਰਥ ਲੁਇਸ ਸਿਸਟਮ ਤਹਿਤ ਪਾਕਿਸਤਾਨ ਨੂੰ 89 ਦੌੜਾਂ ਨਾਲ ਹਰਾਇਆ
. . .  about 2 hours ago
ਭਾਰਤ-ਪਾਕਿਸਤਾਨ ਮੈਚ : ਮੀਂਹ ਰੁਕਣ ਤੋਂ ਬਾਅਦ ਖੇਡ ਫਿਰ ਤੋਂ ਸ਼ੁਰੂ
. . .  1 day ago
ਭਾਰਤ-ਪਾਕਿਸਤਾਨ ਮੈਚ : ਮੀਂਹ ਕਾਰਨ ਰੁਕੀ ਖੇਡ
. . .  1 day ago
ਭਾਰਤ-ਪਾਕਿਸਤਾਨ ਮੈਚ - 35 ਓਵਰਾਂ ਤੋਂ ਬਾਅਦ ਪਾਕਿਸਤਾਨ 166/6
. . .  1 day ago
ਭਾਰਤ-ਪਾਕਿਸਤਾਨ ਮੈਚ : ਪਾਕਿਸਤਾਨ ਦਾ 6ਵਾਂ ਖਿਡਾਰੀ ਆਊਟ
. . .  1 day ago
ਭਾਰਤ-ਪਾਕਿਸਤਾਨ ਮੈਚ - 30 ਓਵਰਾਂ ਤੋਂ ਬਾਅਦ ਪਾਕਿਸਤਾਨ 140/5
. . .  1 day ago
ਭਾਰਤ-ਪਾਕਿਸਤਾਨ ਮੈਚ - ਪਾਕਿਸਤਾਨ ਦਾ 5ਵਾਂ ਖਿਡਾਰੀ ਆਊਟ
. . .  1 day ago
ਭਾਰਤ-ਪਾਕਿਸਤਾਨ ਮੈਚ - ਭਾਰਤ ਨੂੰ ਮਿਲੀ ਚੌਥੀ ਸਫਲਤਾ
. . .  1 day ago
ਭਾਰਤ-ਪਾਕਿਸਤਾਨ ਮੈਚ - ਪਾਕਿਸਤਾਨ ਨੂੰ ਤੀਸਰਾ ਝਟਕਾ
. . .  1 day ago
ਭਾਰਤ-ਪਾਕਿਸਤਾਨ ਮੈਚ - ਪਾਕਿਸਤਾਨ ਨੂੰ ਦੂਸਰਾ ਝਟਕਾ
. . .  1 day ago
ਭਾਰਤ-ਪਾਕਿਸਤਾਨ ਮੈਚ - ਪਾਕਿਸਤਾਨ ਦੇ ਫਖਰ ਦੀਆਂ 50 ਦੌੜਾਂ ਪੂਰੀਆਂ
. . .  1 day ago
ਭਾਰਤ-ਪਾਕਿਸਤਾਨ ਮੈਚ - 16 ਓਵਰਾਂ ਤੋਂ ਬਾਅਦ ਪਾਕਿਸਤਾਨ 64/1
. . .  1 day ago
ਭਾਰਤ-ਪਾਕਿਸਤਾਨ ਮੈਚ - 10 ਓਵਰਾਂ ਤੋਂ ਬਾਅਦ ਪਾਕਿਸਤਾਨ 38/1
. . .  1 day ago
ਭਾਰਤ-ਪਾਕਿਸਤਾਨ ਮੈਚ - 5 ਓਵਰਾਂ ਤੋਂ ਬਾਅਦ ਪਾਕਿਸਤਾਨ 14/1
. . .  1 day ago
ਭਾਰਤ-ਪਾਕਿਸਤਾਨ ਮੈਚ - ਪਾਕਿਸਤਾਨ ਦਾ ਪਹਿਲਾ ਖਿਡਾਰੀ ਆਊਟ
. . .  1 day ago
ਜਨਰਲ ਸਟੋਰ 'ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਹੋਇਆ ਨੁਕਸਾਨ
. . .  1 day ago
ਕਾਰ ਦੇ ਦਰਖਤ ਨਾਲ ਟਕਰਾਉਣ ਕਾਰਨ ਬੱਚੀ ਸਮੇਤ ਤਿੰਨ ਦੀ ਮੌਤ, 3 ਗੰਭੀਰ ਜ਼ਖ਼ਮੀ
. . .  1 day ago
ਵਿਸ਼ਵ ਕੱਪ 2019 : ਭਾਰਤ ਨੇ ਪਾਕਿਸਤਾਨ ਨੂੰ ਜਿੱਤ ਲਈ ਦਿੱਤਾ 337 ਦੌੜਾਂ ਦਾ ਟੀਚਾ
. . .  1 day ago
ਵਿਸ਼ਵ ਕੱਪ 2019 : ਭਾਰਤ ਨੂੰ ਲੱਗਾ ਪੰਜਵਾ ਝਟਕਾ, 77 ਦੌੜਾਂ ਬਣਾ ਕੇ ਕੋਹਲੀ ਆਊਟ
. . .  1 day ago
ਸ਼ੈਲਰ ਦੀ ਕੰਧ ਡਿੱਗਣ ਨਾਲ ਦੋ ਮਜ਼ਦੂਰਾਂ ਦੀ ਮੌਤ, ਇੱਕ ਜ਼ਖ਼ਮੀ
. . .  1 day ago
ਸੂਚੀ ਪਿੰਡ ਨੇੜੇ ਤੇਲ ਦੇ ਟੈਂਕਰ ਨੂੰ ਲੱਗੀ ਭਿਆਨਕ ਅੱਗ
. . .  1 day ago
ਕਰੰਟ ਲੱਗਣ ਨਾਲ ਨੌਜਵਾਨ ਦੀ ਹੋਈ ਮੌਤ
. . .  1 day ago
ਜੰਡਿਆਲਾ ਗੁਰੂ ਵਿਖੇ ਐੱਚ.ਬੀ.ਸਿੰਘ ਗੰਨ ਹਾਊਸ ਦੀ ਕੰਧ ਪਾੜੀ, ਅਸਲਾ ਬਾਹਰ ਮਿਲਿਆ ਖਿੱਲਰਿਆ
. . .  1 day ago
ਵਿਸ਼ਵ ਕੱਪ 2019 : ਮੀਂਹ ਕਾਰਨ ਰੁਕਿਆ ਮੈਚ
. . .  1 day ago
ਵਿਸ਼ਵ ਕੱਪ 2019 : 45.4 ਓਵਰਾਂ ਤੋਂ ਬਾਅਦ ਭਾਰਤ ਦੀਆਂ 300 ਦੌੜਾਂ ਪੂਰੀਆਂ
. . .  1 day ago
ਵਿਸ਼ਵ ਕੱਪ 2019 : ਭਾਰਤ ਨੂੰ ਲੱਗਾ ਚੌਥਾ ਝਟਕਾ, ਮਹਿੰਦਰ ਸਿੰਘ ਧੋਨੀ ਹੋਏ ਆਊਟ
. . .  1 day ago
ਵਿਸ਼ਵ ਕੱਪ 2019 : 45 ਓਵਰਾਂ ਤੋਂ ਬਾਅਦ ਭਾਰਤ 298/3
. . .  1 day ago
ਵਿਸ਼ਵ ਕੱਪ 2019 : ਭਾਰਤ ਨੂੰ ਲੱਗਾ ਤੀਜਾ ਝਟਕਾ
. . .  1 day ago
ਵਿਸ਼ਵ ਕੱਪ 2019 : ਵਿਰਾਟ ਕੋਹਲੀ ਦੀਆਂ 50 ਦੌੜਾਂ ਪੂਰੀਆਂ
. . .  1 day ago
ਇਜ਼ਰਾਈਲ ਦੇ ਪ੍ਰਧਾਨ ਮੰਤਰੀ ਦੀ ਪਤਨੀ 'ਤੇ ਲੱਗੇ ਸਰਕਾਰੀ ਫ਼ੰਡਾਂ ਦੀ ਦੁਰਵਰਤੋਂ ਕਰਨ ਦੇ ਦੋਸ਼
. . .  1 day ago
ਵਿਸ਼ਵ ਕੱਪ 2019 : 40 ਓਵਰਾਂ ਤੋਂ ਬਾਅਦ ਭਾਰਤ 248/2
. . .  1 day ago
ਵਿਸ਼ਵ ਕੱਪ 2019 : ਭਾਰਤ ਨੂੰ ਲੱਗਾ ਦੂਜਾ ਝਟਕਾ, ਰੋਹਿਤ ਸ਼ਰਮਾ 140 ਦੌੜਾਂ ਬਣਾ ਕੇ ਹੋਏ ਆਊਟ
. . .  1 day ago
ਵਿਸ਼ਵ ਕੱਪ 2019 : 34.2 ਓਵਰਾਂ ਤੋਂ ਬਾਅਦ ਭਾਰਤ ਦੀਆਂ 200 ਦੋੜਾਂ ਪੂਰੀਆਂ
. . .  1 day ago
13 ਕਿੱਲੋ ਗਾਂਜੇ ਸਮੇਤ ਪੁਲਿਸ ਨੇ 2 ਤਸਕਰਾਂ ਨੂੰ ਕੀਤਾ ਕਾਬੂ
. . .  1 day ago
ਵਿਸ਼ਵ ਕੱਪ 2019 : 30 ਓਵਰਾਂ ਤੋਂ ਬਾਅਦ ਭਾਰਤ 172/1
. . .  1 day ago
ਭਾਰਤ-ਪਾਕਿਸਤਾਨ ਮੈਚ : ਰੋਹਿਤ ਸ਼ਰਮਾ ਦੀਆਂ 100 ਦੌੜਾਂ ਪੂਰੀਆਂ
. . .  1 day ago
ਦਿਮਾਗ਼ੀ ਬੁਖ਼ਾਰ ਕਾਰਨ ਮਰਨ ਵਾਲੇ ਬੱਚਿਆ ਦੀ ਗਿਣਤੀ ਵੱਧ ਕੇ ਹੋਈ 93
. . .  1 day ago
ਵਿਸ਼ਵ ਕੱਪ 2019 : 25.4 ਓਵਰਾਂ ਤੋਂ ਬਾਅਦ ਭਾਰਤ ਦੀਆਂ 150 ਦੋੜਾਂ ਪੂਰੀਆਂ
. . .  1 day ago
ਵਿਸ਼ਵ ਕੱਪ 2019 : ਭਾਰਤ ਨੂੰ ਲੱਗਾ ਪਹਿਲਾ ਝਟਕਾ, ਕੇ.ਐਲ ਰਾਹੁਲ 57 ਦੋੜਾਂ ਬਣਾ ਕੇ ਆਊਟ
. . .  1 day ago
ਸ੍ਰੀ ਮੁਕਤਸਰ ਸਾਹਿਬ: ਇਕ ਦਿਨ ਦੇ ਪੁਲਿਸ ਰਿਮਾਂਡ 'ਤੇ ਕਾਂਗਰਸੀ ਕੌਂਸਲਰ ਰਾਕੇਸ਼ ਚੌਧਰੀ
. . .  1 day ago
ਭਾਰਤ-ਪਾਕਿਸਤਾਨ ਮੈਚ : ਕੇ.ਐਲ. ਰਾਹੁਲ ਦੀਆਂ 50 ਦੌੜਾਂ ਪੂਰੀਆਂ
. . .  1 day ago
ਵਿਸ਼ਵ ਕੱਪ 2019 : 20 ਓਵਰਾਂ ਤੋਂ ਬਾਅਦ ਭਾਰਤ 105/0
. . .  1 day ago
ਵਿਸ਼ਵ ਕੱਪ 2019 : 17 ਓਵਰਾਂ ਤੋਂ ਬਾਅਦ ਭਾਰਤ ਦੀਆਂ 100 ਦੋੜਾਂ ਪੂਰੀਆਂ
. . .  1 day ago
ਨਹਿਰ 'ਚੋਂ ਅਣਪਛਾਤੀ ਔਰਤ ਦੀ ਲਾਸ਼ ਮਿਲੀ
. . .  1 day ago
ਵਿਸ਼ਵ ਕੱਪ 2019 : 15 ਓਵਰਾਂ ਤੋਂ ਬਾਅਦ ਭਾਰਤ 87/0
. . .  1 day ago
ਭਾਰਤ-ਪਾਕਿਸਤਾਨ ਮੈਚ : ਰੋਹਿਤ ਸ਼ਰਮਾ ਦੀਆਂ 50 ਦੌੜਾਂ ਪੂਰੀਆਂ
. . .  1 day ago
ਨਹਿਰੀ ਪਾਣੀ ਨਾ ਆਉਣ ਕਾਰਨ ਕਿਸਾਨ ਧਰਤੀ ਹੇਠਲੇ ਪਾਣੀ ਨਾਲ ਝੋਨਾ ਲਾਉਣ ਲਈ ਮਜਬੂਰ
. . .  1 day ago
10 ਓਵਰਾਂ 'ਚ ਭਾਰਤ ਦੀਆਂ 50 ਦੌੜਾਂ ਪੂਰੀਆਂ
. . .  1 day ago
ਕਾਰ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ 'ਚ ਇੱਕੋ ਪਰਿਵਾਰ ਦੇ ਛੇ ਮੈਂਬਰਾਂ ਦੀ ਮੌਤ
. . .  1 day ago
19 ਜੂਨ ਨੂੰ ਸਿਆਸੀ ਪਾਰਟੀਆਂ ਦੇ ਪ੍ਰਧਾਨਾਂ ਦੀ ਹੋਵੇਗੀ ਬੈਠਕ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 12 ਜੇਠ ਸੰਮਤ 551
ਿਵਚਾਰ ਪ੍ਰਵਾਹ: ਸਮਰੱਥਾ ਕਥਨਾਂ ਨਾਲ ਨਹੀਂ ਕਰਮਾਂ ਨਾਲ ਸਿੱਧ ਹੁੰਦੀ ਹੈ। -ਵਿਵੇਕਾਨੰਦ

ਤਾਜ਼ਾ ਖ਼ਬਰਾਂ

ਕੋਲਕਾਤਾ ਪੁਲਿਸ ਦੇ ਸਾਬਕਾ ਕਮਿਸ਼ਨਰ ਨੂੰ ਨੋਟਿਸ

ਨਵੀਂ ਦਿੱਲੀ, 23 ਮਈ - ਸ਼ਾਰਦਾ ਚਿੱਟ ਫ਼ੰਡ ਮਾਮਲੇ 'ਚ ਕੋਲਕਾਤਾ ਪੁਲਿਸ ਦੇ ਸਾਬਕਾ ਕਮਿਸ਼ਨਰ ਰਾਜੀਵ ਕੁਮਾਰ ਨੂੰ ਸੀ.ਬੀ.ਆਈ ਸਾਹਮਣੇ 27 ਮਈ ਨੂੰ ਪੇਸ਼ ਹੋਣ ਦਾ ਨੋਟਿਸ ਜਾਰੀ ਕੀਤਾ ਗਿਆ ਹੈ। 

ਸੜਕ ਹਾਦਸੇ ਦੌਰਾਨ ਮੋਟਰ ਸਾਈਕਲ ਸਵਾਰ ਨੌਜ਼ਵਾਨ ਦੀ ਮੌਤ

ਬੰਗਾ, 26 ਮਈ (ਗੁਰਜਿੰਦਰ ਸਿੰਘ ਗੁਰੂ) - ਬੰਗਾ-ਮੁਕੰਦਪੁਰ ਸੜਕ ਤੇ ਪੈਂਦੇ ਪਿੰਡ ਗੁਣਾਚੋਰ ਵਿਖੇ ਸੜਕ ਹਾਦਸੇ ਦੌਰਾਨ ਮੋਟਰ ਸਾਈਕਲ ਸਵਾਰ ਨੌਜਵਾਨ ਦੀ ਮੋਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਸਰਬਜੀਤ ਸਿੰਘ ਪੁੱਤਰ ਸੋਹਣ ਲਾਲ ਵਾਸੀ ...

ਪੂਰੀ ਖ਼ਬਰ »

ਤਿੰਨ ਸਾਲਾਂ ਬਾਲੜੀ ਨਾਲ ਜਬਰ ਜਨਾਹ

ਜੰਡਿਆਲਾ ਮੰਜਕੀ, 26 ਮਈ (ਸੁਰਜੀਤ ਸਿੰਘ ਜੰਡਿਆਲਾ)- ਨਜ਼ਦੀਕੀ ਪਿੰਡ ਸਰਹਾਲੀ 'ਚ ਪਰਵਾਸੀ ਮਜ਼ਦੂਰ ਦੀ ਇੱਕ ਤਿੰਨ ਸਾਲਾਂ ਬਾਲੜੀ ਨਾਲ ਜਬਰ ਜਨਾਹ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ, ਕਿਸੇ ਕਿਸਾਨ ਦੇ ਖੇਤਾਂ 'ਚ ਕੰਮ ਕਰਦੇ ਪ੍ਰਵਾਸੀ ਮਜ਼ਦੂਰ ਦੀ ...

ਪੂਰੀ ਖ਼ਬਰ »

ਸੀ.ਬੀ.ਆਈ. ਵੱਲੋਂ ਸਾਬਕਾ ਪੁਲਿਸ ਕਮਿਸ਼ਨਰ ਰਾਜੀਵ ਕੁਮਾਰ ਦੇ ਖ਼ਿਲਾਫ਼ ਲੁੱਕ ਆਊਟ ਨੋਟਿਸ ਜਾਰੀ

ਨਵੀਂ ਦਿੱਲੀ, 26 ਮਈ- ਆਈ.ਪੀ.ਐੱਸ.ਅਧਿਕਾਰੀ ਅਤੇ ਕੋਲਕਾਤਾ ਦੇ ਸਾਬਕਾ ਪੁਲਿਸ ਕਮਿਸ਼ਨਰ ਰਾਜੀਵ ਕੁਮਾਰ ਦੇ ਖ਼ਿਲਾਫ਼ ਸੀ.ਬੀ.ਆਈ ਨੇ ਲੁੱਕ ਆਊਟ ਨੋਟਿਸ ਜਾਰੀ ਕੀਤਾ ਹੈ। ਇਸ ਤੋਂ ਬਾਅਦ, ਰਾਜੀਵ ਕੁਮਾਰ ਦੇ ਵਿਦੇਸ਼ ਜਾਣ ਤੋਂ ਪਹਿਲਾਂ ਸਾਰੀਆਂ ਏਅਰਪੋਰਟ ਅਥਾਰਿਟੀ ਸੀ.ਬੀ.ਆਈ ...

ਪੂਰੀ ਖ਼ਬਰ »

ਭਾਜਪਾ ਵਿਧਾਇਕ ਦੀ ਹੱਤਿਆ ਦਾ ਦੋਸ਼ੀ ਨਕਸਲੀ ਮੁੱਠਭੇੜ 'ਚ ਢੇਰ

ਨਵੀਂ ਦਿੱਲੀ, 26 ਮਈ- ਛੱਤੀਸਗੜ੍ਹ ਦੇ ਬਸਤਰ 'ਚ ਸੁਰੱਖਿਆ ਬਲਾਂ ਨਾਲ ਹੋਈ ਮੁਠਭੇੜ 'ਚ ਇਕ ਨਕਸਲੀ ਦੇ ਮਾਰੇ ਜਾਣ ਦੀ ਖ਼ਬਰ ਮਿਲੀ ਹੈ। ਮਾਰੇ ਗਏ ਨਕਸਲੀ ਨੂੰ ਭਾਜਪਾ ਵਿਧਾਇਕ ਭੀਮਾ ਮੰਡਵੀ ਦੀ ਹੱਤਿਆ 'ਚ ਵੀ ਦੋਸ਼ੀ ਦੱਸਿਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਵਿਸ਼ਵ ਫੁੱਟਬਾਲ ਚੈਂਪੀਅਨਸ਼ਿਪ 'ਚ ਭਾਰਤੀ ਟੀਮ ਵੱਲੋਂ ਖੇਡੇਗਾ ਦਾਤੇਵਾਸ ਦਾ ਨੌਜਵਾਨ

ਬੁਢਲਾਡਾ, 26 ਮਈ (ਸਵਰਨ ਸਿੰਘ ਰਾਹੀ)- ਪਿੰਡ ਦਾਤੇਵਾਸ ਦਾ ਗੁਰਸਿੱਖ ਨੌਜਵਾਨ ਭਾਰਤੀ ਫੁੱਟਬਾਲ ਟੀਮ ਵੱਲੋਂ ਸਪੇਨ ਵਿਖੇ ਹੋਣ 'ਵਿਸ਼ਵ ਫੁੱਟਬਾਲ ਚੈਂਪੀਅਨਸ਼ਿਪ' ਚ ਭਾਗ ਲਵੇਗਾ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਖਿਡਾਰੀ ਦੇ ਨਜ਼ਦੀਕੀ ਰਿਸ਼ਤੇਦਾਰ ਡਾ. ਦਰਸ਼ਨ ਸਿੰਘ ...

ਪੂਰੀ ਖ਼ਬਰ »

ਪੁਲਿਸ ਨੇ ਚੋਰੀ ਦੇ ਮੋਬਾਈਲਾਂ ਸਮੇਤ ਦੋ ਵਿਅਕਤੀਆਂ ਨੂੰ ਕੀਤਾ ਕਾਬੂ

ਖਮਾਣੋਂ, 26 ਮਈ (ਮਨਮੋਹਣ ਸਿੰਘ ਕਲੇਰ) - ਸਥਾਨਕ ਪੁਲਸ ਵੱਲੋਂ ਦੋ ਚੋਰਾਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਨੇ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਬਿਲਾਸਪੁਰ ਰੋਡ 'ਤੇ ਨਾਕੇਬੰਦੀ ਦੌਰਾਨ ਕੁਲਵਿੰਦਰ ਸਿੰਘ ਪੁੱਤਰ ਸੋਹਣ ਸਿੰਘ ...

ਪੂਰੀ ਖ਼ਬਰ »

ਗੁਜਰਾਤ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਗਾਂਧੀ ਨਗਰ, 26 ਮਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਹਿਮਦਾਬਾਦ ਹਵਾਈ ਅੱਡੇ 'ਤੇ ਪਹੁੰਚੇ ਜਿੱਥੇ ਨੇਤਾਵਾਂ ਵੱਲੋਂ ਜ਼ੋਰਦਾਰ ਸਵਾਗਤ ਕੀਤਾ ਗਿਆ। ਇਸ ਮੌਕੇ ਮੁੱਖ ਮੰਤਰੀ ਵਿਜੈ ਰੁਪਾਨੀ, ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਅਤੇ ਪੂਰੀ ਗੁਜਰਾਤ ਕੈਬਨਿਟ ਨੇ ਉਨ੍ਹਾਂ ...

ਪੂਰੀ ਖ਼ਬਰ »

ਪਿੰਡ ਨੌਸ਼ਹਿਰਾ ਢਾਲਾ ਨਜ਼ਦੀਕ ਭਾਰਤ-ਪਾਕਿ ਬਾਰਡਰ ਤੋਂ ਡੇਢ ਕਿੱਲੋ ਹੈਰੋਇਨ ਬਰਾਮਦ

ਸਰਾਏਂ ਅਮਾਨਤ ਖਾਂ, 26 ਮਈ (ਨਰਿੰਦਰ ਸਿੰਘ ਦੋਦੇ)- ਸਰਹੱਦੀ ਪਿੰਡ ਨੌਸ਼ਹਿਰਾ ਢਾਲਾ ਵਿਖੇ ਮਹਿੰਦਰਾ ਚੌਂਕੀ ਵਿਖੇ ਬੀ.ਐੱਸ.ਐੱਫ. ਦੇ ਜਵਾਨਾਂ ਵਲੋਂ ਗਸ਼ਤ ਦੌਰਾਨ ਤਕਰੀਬਨ ਡੇਢ ਕਿੱਲੋ ਹੈਰੋਇਨ ਬਰਾਮਦ ਕੀਤੀ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸਵੇਰੇ ਬੀ.ਐੱਸ.ਐੱਫ. ਦੀ ...

ਪੂਰੀ ਖ਼ਬਰ »

ਉੱਤਰ ਪ੍ਰਦੇਸ਼: ਤਿੰਨ ਬੱਚਿਆਂ ਦੀ ਹੱਤਿਆ ਦੇ ਮਾਮਲੇ 'ਚ 2 ਗ੍ਰਿਫ਼ਤਾਰ

ਲਖਨਊ, 26 ਮਈ- ਉੱਤਰ ਪ੍ਰਦੇਸ਼ ਦੇ ਬੁਲੰਦਸ਼ਹਿਰ 'ਚ ਇਕ ਪਰਿਵਾਰ ਦੇ ਤਿੰਨ ਬੱਚਿਆਂ ਦੀ ਹੱਤਿਆ ਦੇ ਮਾਮਲੇ 'ਚ ਪੁਲਿਸ ਨੇ ਦੋ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਦੇ ਅਨੁਸਾਰ, ਇਨ੍ਹਾਂ ਬੱਚਿਆਂ ਨੂੰ ਗੋਲੀਆਂ ਮਾਰ ਦਿੱਤੀਆਂ ਗਈਆਂ ...

ਪੂਰੀ ਖ਼ਬਰ »

30 ਮਈ ਨੂੰ ਨਰਿੰਦਰ ਮੋਦੀ ਦੇਸ਼ ਦੇ ਪ੍ਰਧਾਨ ਮੰਤਰੀ ਵਜੋਂ ਲੈਣਗੇ ਹਲਫ਼

ਨਵੀਂ ਦਿੱਲੀ, 26 ਮਈ- 30 ਮਈ ਨੂੰ ਨਰਿੰਦਰ ਮੋਦੀ ਰਾਸ਼ਟਰਪਤੀ ਭਵਨ 'ਚ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣਗੇ। ਇਸ ਦੇ ਨਾਲ ਹੀ ਦੱਸ ਦੇਈਏ ਕਿ ਇਸੇ ਦਿਨ ਕੇਂਦਰੀ ਮੰਤਰੀ ਮੰਡਲ ਦੇ ਹੋਰ ਮੈਂਬਰ ਵੀ ਸਹੁੰ ...

ਪੂਰੀ ਖ਼ਬਰ »

ਇਮਰਾਨ ਖ਼ਾਨ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਫੋਨ ਕਰਕੇ ਦਿੱਤੀ ਜਿੱਤ ਦੀ ਵਧਾਈ

ਨਵੀਂ ਦਿੱਲੀ, 26 ਮਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਅੱਜ ਫੋਨ ਕੀਤਾ ਅਤੇ ਲੋਕ ਸਭਾ ਚੋਣਾਂ 'ਚ ਜਿੱਤ ਦੀ ਵਧਾਈ ਵੀ ਦਿੱਤੀ। ਭਾਰਤ ਦੇ ਵਿਦੇਸ਼ ਮੰਤਰਾਲੇ ਵਲੋਂ ਜਾਰੀ ਕੀਤੇ ਗਏ ਬਿਆਨ 'ਚ ਕਿਹਾ ਗਿਆ ਹੈ ਕਿ ਇਮਰਾਨ ਨੇ ...

ਪੂਰੀ ਖ਼ਬਰ »

ਆਈ.ਐਸ ਦੇ ਖ਼ਿਲਾਫ਼ ਸਖ਼ਤ ਕਦਮ ਚੁੱਕੇਗੀ ਸ੍ਰੀਲੰਕਾ ਸਰਕਾਰ

ਕੋਲੰਬੋ, 26 ਮਈ- ਸ੍ਰੀਲੰਕਾ ਸਰਕਾਰ ਨੇ ਅੱਤਵਾਦੀ ਸੰਗਠਨ ਇਸਲਾਮਿਕ ਸਟੇਟ (ਆਈ.ਐਸ) ਦੇ ਖ਼ਿਲਾਫ਼ ਸਖ਼ਤ ਕਦਮ ਚੁੱਕਣ ਦਾ ਫ਼ੈਸਲਾ ਲਿਆ ਹੈ। ਸ੍ਰੀਲੰਕਾ ਦੀ ਸਰਕਾਰ ਨੇ ਦੇਸ਼ ਦੀ ਸੁਰੱਖਿਆ ਦੇ ਲਈ ਕਾਨੂੰਨ ਅਤੇ ਵਿਵਸਥਾ ਨੂੰ ਮਜ਼ਬੂਤ ਕਰਨ ਨੂੰ ਲੈ ਕੇ ਆਪਣੀ ਵਚਨਬੱਧਤਾ ਪ੍ਰਗਟਾਈ ...

ਪੂਰੀ ਖ਼ਬਰ »

ਸੰਗਰੂਰ ਤੋਂ ਭਾਜਪਾ ਦੇ ਵਫ਼ਦ ਨੇ ਰਾਜਨਾਥ ਸਿੰਘ ਨਾਲ ਕੀਤੀ ਮੁਲਾਕਾਤ

ਸੰਗਰੂਰ, 26 ਮਈ (ਧੀਰਜ ਪਸ਼ੋਰੀਆ)- ਸੰਗਰੂਰ ਤੋਂ ਭਾਜਪਾ ਦਾ ਇੱਕ ਵਫ਼ਦ, ਜਿਸ 'ਚ ਭਾਜਪਾ ਕਿਸਾਨ ਮੋਰਚੇ ਦੇ ਕੇਂਦਰੀ ਆਗੂ ਸਤਵੰਤ ਸਿੰਘ ਪੂਨੀਆ ਅਤੇ ਮਹਿਲਾ ਮੋਰਚਾ ਦੇ ਸੀਨੀਅਰ ਆਗੂ ਪ੍ਰਿੰਸੀਪਲ ਮੰਜੁਲਾ ਸ਼ਰਮਾ ਸ਼ਾਮਲ ਸਨ, ਨੇ ਅੱਜ ਰਾਜਧਾਨੀ ਦਿੱਲੀ 'ਚ ਕੇਂਦਰੀ ਗ੍ਰਹਿ ...

ਪੂਰੀ ਖ਼ਬਰ »

ਇਕ ਜੂਨ ਤੋਂ ਖੁੱਲ੍ਹਣਗੇ ਸ੍ਰੀ ਹੇਮਕੁੰਟ ਸਾਹਿਬ ਜੀ ਦੇ ਕਿਵਾੜ, ਤਿਆਰੀਆਂ ਜਾਰੀ

ਦੇਹਰਾਦੂਨ, 26 ਮਈ - ਰਿਪੋਰਟਾਂ ਮੁਤਾਬਿਕ ਇਕ ਜੂਨ ਤੋਂ ਸ੍ਰੀ ਹੇਮਕੁੰਟ ਸਾਹਿਬ ਜੀ ਦੇ ਕਿਵਾੜ ਖੁੱਲ੍ਹਣ ਜਾ ਰਹੇ ਹਨ। ਭਾਰਤੀ ਫੌਜ ਦੀ ਇਕ ਟੀਮ ਨੂੰ ਇਕ ਮਈ ਤੋਂ 6 ਕਿੱਲੋਮੀਟਰ ਤੱਕ ਦੇ ਟਰੈਕ ਤੋਂ ਬਰਫ਼ ਨੂੰ ਹਟਾਉਣ ਲਈ ਤਾਇਨਾਤ ਕੀਤਾ ਗਿਆ ਹੈ, ਇਸ ਟੀਮ ਵਿਚ ਸੂਰਿਆ ਬੰਗਾਲ ...

ਪੂਰੀ ਖ਼ਬਰ »

ਜਿੱਤ ਦਾ ਜਸ਼ਨ ਮਨਾਉਣ ਅੱਜ ਗੁਜਰਾਤ ਪਹੁੰਚਣਗੇ ਪ੍ਰਧਾਨ ਮੰਤਰੀ ਮੋਦੀ ਅਤੇ ਅਮਿਤ ਸ਼ਾਹ

ਅਹਿਮਦਾਬਾਦ, 26 ਮਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਅੱਜ ਜਿੱਤ ਦਾ ਜਸ਼ਨ ਮਨਾਉਣ ਦੇ ਲਈ ਗੁਜਰਾਤ ਪਹੁੰਚ ਰਹੇ ਹਨ, ਜਿਸ ਨੇ ਇੱਕ ਵਾਰ ਫਿਰ ਪਾਰਟੀ ਨੂੰ ਸਾਰੀਆਂ 26 ਸੰਸਦੀ ਸੀਟਾਂ ਸੌਂਪੀਆਂ ਹਨ। ਭਾਜਪਾ ਦੀ ਗੁਜਰਾਤ ਇਕਾਈ ਦੇ ...

ਪੂਰੀ ਖ਼ਬਰ »

ਓਡੀਸ਼ਾ : ਰਾਜਪਾਲ ਨੇ ਨਵੀਨ ਪਟਨਾਇਕ ਨੂੰ ਸਰਕਾਰ ਬਣਾਉਣ ਦਾ ਦਿੱਤਾ ਸੱਦਾ

ਭੁਵਨੇਸ਼ਵਰ, 26 ਮਈ- ਬੀਜੂ ਜਨਤਾ ਦਲ ਦੇ ਪ੍ਰਧਾਨ ਨਵੀਨ ਪਟਨਾਇਕ ਨੇ ਐਤਵਾਰ ਨੂੰ ਓਡੀਸ਼ਾ ਦੇ ਰਾਜਪਾਲ ਗਣੇਸ਼ੀ ਲਾਲ ਨਾਲ ਮੁਲਾਕਾਤ ਕੀਤੀ ਅਤੇ ਸੂਬੇ 'ਚ ਲਗਾਤਾਰ ਪੰਜਵੀਂ ਵਾਰ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ। ਪਟਨਾਇਕ ਨੂੰ ਨਵੇਂ ਚੁਣੇ ਗਏ ਵਿਧਾਇਕਾਂ ਨੇ ਇੱਥੇ ...

ਪੂਰੀ ਖ਼ਬਰ »

ਕਿਸ਼ਤੀਆਂ 'ਚ ਦਿਖਾਈ ਦਿੱਤੇ ਆਈ. ਐੱਸ. ਦੇ 15 ਅੱਤਵਾਦੀ, ਹਾਈ ਅਲਰਟ 'ਤੇ ਕੇਰਲ ਤੱਟ

ਤਿਰੂਵਨੰਤਪੁਰਮ, 26 ਮਈ- ਇਸਲਾਮਿਕ ਸਟੇਟ (ਆਈ. ਐੱਸ. ਆਈ. ਐੱਸ.) ਦੇ 15 ਸ਼ੱਕੀ ਅੱਤਵਾਦੀਆਂ ਦੇ ਕਿਸ਼ਤੀਆਂ 'ਚ ਸਵਾਰ ਹੋ ਕੇ ਕਥਿਤ ਤੌਰ 'ਤੇ ਸ੍ਰੀਲੰਕਾ ਤੋਂ ਲਕਸ਼ਦੀਪ ਲਈ ਰਵਾਨਾ ਹੋਣ ਦੀ ਖ਼ੁਫ਼ੀਆ ਰਿਪੋਰਟ ਮਿਲਣ ਤੋਂ ਬਾਅਦ ਕੇਰਲ ਤੱਟ 'ਤੇ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ...

ਪੂਰੀ ਖ਼ਬਰ »

ਪਿਉ ਨੇ ਗਲਾ ਵੱਢ ਕੇ ਮੌਤ ਦੇ ਘਾਟ ਉਤਾਰੇ ਆਪਣੇ ਪੁੱਤਰ, ਫਿਰ ਲਿਆ ਫਾਹਾ

ਪਟਨਾ, 26 ਮਈ- ਬਿਹਾਰ 'ਚ ਸ਼ਿਵਹਰ ਜ਼ਿਲ੍ਹੇ ਦੇ ਨਗਰ ਥਾਣਾ ਇਲਾਕੇ 'ਚ ਹਰਨਾਹੀ ਪਿੰਡ 'ਚ ਇੱਕ ਵਿਅਕਤੀ ਵੱਲੋਂ ਆਪਣੇ ਦੋ ਬੱਚਿਆ ਦਾ ਕਤਲ ਕੀਤੇ ਜਾਣ ਤੋਂ ਬਾਅਦ ਖ਼ੁਦਕੁਸ਼ੀ ਕੀਤੇ ਜਾਣ ਦੀ ਖ਼ਬਰ ਮਿਲੀ ਹੈ। ਪੁਲਿਸ ਵੱਲੋਂ ਮਿਲੀ ਜਾਣਕਾਰੀ ਦੇ ਅਨੁਸਾਰ, ਹਰਨਾਹੀ ਵਾਸੀ ਗ਼ੌਰੀ ...

ਪੂਰੀ ਖ਼ਬਰ »

ਬਠਿੰਡਾ 'ਚ ਵਾਪਰੇ ਭਿਆਨਕ ਸੜਕ ਹਾਦਸੇ 'ਚ ਦੋ ਦੀ ਮੌਤ, ਇੱਕ ਗੰਭੀਰ ਜ਼ਖ਼ਮੀ

ਬਠਿੰਡਾ, 26 ਮਈ (ਲਛਮਣ ਦਾਸ ਗਰਗ, ਮਨਦੀਪ ਮੱਕੜ)- ਬਠਿੰਡਾ ਦੇ ਗੋਨਿਆਣਾ ਵਿਖੇ ਇੱਕ ਟਰੱਕ ਅਤੇ ਕਾਰ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ ਕਾਰ ਸਵਾਰ ਦੋ ਵਿਅਕਤੀਆਂ ਦੀ ਮੌਤ ਹੋ ਗਈ, ਜਦਕਿ ਇੱਕ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਿਆ। ਜਾਣਕਾਰੀ ਮੁਤਾਬਕ ਇਹ ਹਾਦਸਾ ਬਠਿੰਡਾ-ਸ੍ਰੀ ...

ਪੂਰੀ ਖ਼ਬਰ »

ਅਫ਼ਗ਼ਾਨਿਸਤਾਨ 'ਚ 30 ਤਾਲਿਬਾਨੀ ਅੱਤਵਾਦੀ ਢੇਰ

ਕੰਧਾਰ, 26 ਮਈ- ਅਫ਼ਗ਼ਾਨਿਸਤਾਨ ਦੇ ਦੱਖਣੀ ਕੰਧਾਰ ਅਤੇ ਦੋ ਹੋਰ ਪੂਰਬੀ ਸੂਬਿਆਂ 'ਚ ਤਾਲਿਬਾਨੀਆਂ ਦੇ ਠਿਕਾਣਿਆਂ ਨੂੰ ਨਿਸ਼ਾਨਾ ਬਣਾ ਕੀਤੀ ਗਈ ਕਾਰਵਾਈ 'ਚ ਤਾਲਿਬਾਨ ਸਮੂਹ ਦੇ ਦੋ ਸਥਾਨਕ ਕਮਾਂਡਰ ਸਮੇਤ ਕੁੱਲ 30 ਅੱਤਵਾਦੀਆਂ ਮਾਰੇ ਗਏ ਹਨ। ਫ਼ੌਜ ਵੱਲੋਂ ਜਾਰੀ ਇੱਕ ਬਿਆਨ ...

ਪੂਰੀ ਖ਼ਬਰ »

ਨਸ਼ੇ ਦੀ ਵੱਧ ਮਾਤਰਾ ਲੈਣ ਕਾਰਨ 19 ਸਾਲਾ ਨੌਜਵਾਨ ਦੀ ਮੌਤ

ਖਡੂਰ ਸਾਹਿਬ, 26 ਮਈ (ਮਾਨ ਸਿੰਘ)- ਪੁਲਿਸ ਥਾਣਾ ਵੈਰੋਵਾਲ ਅਧੀਨ ਆਉਂਦੇ ਪਿੰਡ ਜਾਤੀ ਉਮਰਾ ਵਿਖੇ ਨਸ਼ੇ ਦੀ ਵੱਧ ਮਾਤਰਾ ਲੈਣ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਜਾਣ ਦੀ ਖ਼ਬਰ ਮਿਲੀ ਹੈ। ਮ੍ਰਿਤਕ ਦੇ ਚਾਚਾ ਸੁਖਰਾਮ ਸਿੰਘ, ਦਾਦੀ ਸੁਰਜੀਤ ਕੌਰ ਅਤੇ ਭੈਣਾਂ ਹਰਪ੍ਰੀਤ ਕੌਰ ਤੇ ...

ਪੂਰੀ ਖ਼ਬਰ »

8 ਦੀ ਤੀਬਰਤਾ ਵਾਲੇ ਭੂਚਾਲ ਦੇ ਜ਼ਬਰਦਸਤ ਝਟਕਿਆਂ ਨਾਲ ਹਿੱਲੀ ਪੇਰੂ ਦੀ ਧਰਤੀ

ਲੀਮਾ, 26 ਮਈ- ਉੱਤਰੀ ਪੇਰੂ 'ਚ ਅੱਜ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। ਅਮਰੀਕੀ ਭੂ ਵਿਗਿਆਨ ਸਰਵੇਖਣ ਮੁਤਾਬਕ ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 8.0 ਮਾਪੀ ਗਈ। ਪ੍ਰਸ਼ਾਂਤ ਸੁਨਾਮੀ ਚਿਤਾਵਨੀ ਕੇਂਦਰ ਦਾ ਕਹਿਣਾ ਹੈ ਕਿ ਭੂਚਾਲ ਕਾਰਨ ਸੁਨਾਮੀ ਦਾ ਕੋਈ ਖ਼ਤਰਾ ...

ਪੂਰੀ ਖ਼ਬਰ »

ਕਰਨਾਟਕ : ਭਾਜਪਾ ਆਗੂ ਆਰ.ਅਸ਼ੋਕ ਨੂੰ ਮਿਲੇ ਕਾਂਗਰਸੀ ਆਗੂ ਰਮੇਸ਼ ਜਰਕੀਹੋਲੀ ਅਤੇ ਡਾ. ਸੁਧਾਕਰ

ਬੈਂਗਲੁਰੂ, ੨6 ਮਈ - ਕਾਂਗਰਸੀ ਆਗੂ ਰਮੇਸ਼ ਜਰਕੀਹੋਲੀ ਅਤੇ ਡਾ ਸੁਧਾਕਰ ਨੇ ਬੈਂਗਲੁਰੂ 'ਚ ਐੱਸ.ਐਮ ਕ੍ਰਿਸ਼ਨਾ ਦੇ ਗ੍ਰਹਿ ਵਿਖੇ ਭਾਜਪਾ ਆਗੂ ਆਰ.ਅਸ਼ੋਕ ਨਾਲ ਮੁਲਾਕਾਤ ਕੀਤੀ। ਇਸ ਮੌਕੇ ਰਮੇਸ਼ ਜਰਕੀਹੋਲੀ ਨੇ ਕਿਹਾ ਕਿ ਇਹ ਕੋਈ ਸਿਆਸੀ ਮੁਲਾਕਾਤ ਨਹੀ ਸੀ, ਉਹ ਤਾਂ ਸਿਰਫ਼ ...

ਪੂਰੀ ਖ਼ਬਰ »

ਅਫ਼ਗ਼ਾਨਿਸਤਾਨ 'ਚ ਸੱਤ ਅੱਤਵਾਦੀ ਢੇਰ, ਤਿੰਨ ਪੁਲਿਸ ਕਰਮਚਾਰੀ ਵੀ ਹਲਾਕ

ਕਾਬੁਲ, 26 ਮਈ- ਅਫ਼ਗ਼ਾਨਿਸਤਾਨ ਦੇ ਉੱਤਰੀ ਸੂਬੇ ਕੁੰਦੁਜ 'ਚ ਅੱਜ ਤੜਕੇ ਅੱਤਵਾਦੀਆਂ ਅਤੇ ਪੁਲਿਸ ਕਰਮਚਾਰੀਆਂ ਵਿਚਾਲੇ ਹੋਈ ਮੁਠਭੇੜ ਦੀਆਂ ਦੋ ਘਟਨਾਵਾਂ 'ਚ ਸੱਤ ਅੱਤਵਾਦੀ ਮਾਰੇ ਗਏ, ਜਦਕਿ ਛੇ ਹੋਰ ਜ਼ਖ਼ਮੀ ਹੋ ਗਏ। ਇਸ ਦੌਰਾਨ ਤਿੰਨ ਪੁਲਿਸ ਕਰਮਚਾਰੀ ਵੀ ਮਾਰੇ ਗਏ। ਸੂਬਾ ...

ਪੂਰੀ ਖ਼ਬਰ »

ਪਾਕਿਸਤਾਨ ਦੇ ਵਿਦੇਸ਼ ਮੰਤਰੀ ਕੁਰੈਸ਼ੀ ਨੇ ਕਿਹਾ- ਭਾਰਤ ਦੀ ਨਵੀਂ ਸਰਕਾਰ ਨਾਲ ਗੱਲਬਾਤ ਲਈ ਹਾਂ ਤਿਆਰ

ਇਸਲਾਮਾਬਾਦ, 26 ਮਈ- ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਦਾ ਕਹਿਣਾ ਹੈ ਕਿ ਉਹ ਭਾਰਤ ਦੀ ਨਵੀਂ ਸਰਕਾਰ ਨਾਲ ਗੱਲਬਾਤ ਕਰਕੇ ਸਾਰੇ ਅਣਸੁਲਝੇ ਮੁੱਦਿਆਂ ਦਾ ਹੱਲ ਕੱਢਣ ਲਈ ਤਿਆਰ ਹਨ। ਉਨ੍ਹਾਂ ਨੇ ਇਹ ਗੱਲ ਲੰਘੇ ਦਿਨ ਮੁਲਤਾਨ 'ਚ ਇਫ਼ਤਾਰ ਪਾਰਟੀ ਨੂੰ ...

ਪੂਰੀ ਖ਼ਬਰ »

ਸ਼ੁਕਰਾਨੇ ਵਜੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਚੌਧਰੀ ਸੰਤੋਖ ਸਿੰਘ

ਅੰਮ੍ਰਿਤਸਰ, 26 ਮਈ (ਜਸਵੰਤ ਸਿੰਘ ਜੱਸ)- ਲੋਕ ਸਭਾ ਹਲਕੇ ਜਲੰਧਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਵਜੋਂ ਚੋਣ ਜਿੱਤਣ ਉਪਰੰਤ ਚੌਧਰੀ ਸੰਤੋਖ ਸਿੰਘ ਅੱਜ ਸ਼ੁਕਰਾਨੇ ਵਜੋਂ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ। ਇਸ ਮੌਕੇ ਪੱਤਰਕਾਰਾਂ ...

ਪੂਰੀ ਖ਼ਬਰ »

ਟਰੈਕਟਰ ਨੇ ਮੋਟਰਸਾਈਕਲ ਸਵਾਰ ਨੂੰ ਕੁਚਲਿਆ, ਮੌਤ

ਬੰਗਾ, 26 ਮਈ (ਜਸਬੀਰ ਸਿੰਘ ਨੂਰਪੁਰ)- ਬੰਗਾ ਦੇ ਮੁਕੰਦਪੁਰ ਰੋਡ 'ਤੇ ਗੁਣਾਚੌਰ ਨੇੜੇ ਅੱਜ ਇੱਕ ਟਰੈਕਟਰ ਨੇ ਮੋਟਰਸਾਈਕਲ ਸਵਾਰ ਨੌਜਵਾਨ ਨੂੰ ਕੁਚਲ ਦਿੱਤਾ। ਇਸ ਹਾਦਸੇ 'ਚ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਸਰਬਜੀਤ ਸਿੰਘ ਪੁੱਤਰ ਸੋਹਣ ਲਾਲ ...

ਪੂਰੀ ਖ਼ਬਰ »

ਫਾਰਚੂਨਰ ਦੀ ਲਪੇਟ 'ਚ ਆਉਣ ਕਾਰਨ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਦੀ ਮੌਤ

ਖਮਾਣੋਂ, 26 ਮਈ (ਮਨਮੋਹਣ ਸਿੰਘ ਕਲੇਰ)- ਲੁਧਿਆਣਾ-ਖਰੜ ਮੁੱਖ ਮਾਰਗ 'ਤੇ ਪਿੰਡ ਰਾਣਵਾਂ ਨਜ਼ਦੀਕ ਅੱਜ ਇੱਕ ਫਾਰਚੂਨਰ ਕਾਰ ਦੀ ਲਪੇਟ 'ਚ ਆਉਣ ਕਾਰਨ ਮੋਟਰਸਾਈਕਲ 'ਤੇ ਸਵਾਰ ਦੋ ਨੌਜਵਾਨਾਂ ਦੀ ਮੌਤ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਦੋਹਾਂ ਨੌਜਵਾਨਾਂ ਦੀ ਮੌਕੇ 'ਤੇ ਹੀ ...

ਪੂਰੀ ਖ਼ਬਰ »

ਜਗਨਮੋਹਨ ਰੈੱਡੀ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ, 26 ਮਈ- ਵਾਈ. ਐੱਸ. ਆਰ. ਸੀ. ਪੀ. ਦੇ ਮੁਖੀ ਜਗਨਮੋਹਨ ਰੈੱਡੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਉਹ ਅੱਜ ਸਵੇਰੇ ਹੀ ਰਾਜਧਾਨੀ ਦਿੱਲੀ ਪਹੁੰਚੇ ਸਨ। ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕਰਨ ਵੇਲੇ ਉਨ੍ਹਾਂ ਨਾਲ ਵੀ. ਵਿਜੇ ਸਾਈ ਰੈੱਡੀ ਅਤੇ ...

ਪੂਰੀ ਖ਼ਬਰ »

ਪੱਛਮੀ ਬੰਗਾਲ 'ਚ ਲੱਗੇ ਭੂਚਾਲ ਦੇ ਝਟਕੇ

ਕੋਲਕਾਤਾ, 26 ਮਈ- ਪੱਛਮੀ ਬੰਗਾਲ ਦੇ ਬਾਂਕੁੜਾ ਜ਼ਿਲ੍ਹੇ 'ਚ ਅੱਜ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 4.8 ਮਾਪੀ ਗਈ। ਭੂਚਾਲ ਸਵੇਰੇ ਕਰੀਬ 10.39 ਵਜੇ ਆਇਆ ਅਤੇ ਇਸ ਕਾਰਨ ਇੱਥੇ ਕਿਸੇ ਵੀ ਤਰ੍ਹਾਂ ਦੇ ਜਾਨੀ-ਮਾਲੀ ਨੁਕਸਾਨ ਦੀ ਕੋਈ ਖ਼ਬਰ ...

ਪੂਰੀ ਖ਼ਬਰ »

ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਦਿੱਤੀ ਜਿੱਤ ਦੀ ਵਧਾਈ

ਨਵੀਂ ਦਿੱਲੀ, 26 ਮਈ- ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਮੁਹੰਮਦ ਬਿਨ ਸਲਮਾਨ ਨੇ ਲੋਕ ਸਭਾ ਚੋਣਾਂ 'ਚ ਭਾਜਪਾ ਦੀ ਸ਼ਾਨਦਾਰ ਜਿੱਤ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵਧਾਈ ਦਿੱਤੀ ਹੈ। ਕ੍ਰਾਊਨ ਪ੍ਰਿੰਸ ਸਲਮਾਨ ਨੇ ਉਨ੍ਹਾਂ ਨੂੰ ਫੋਨ 'ਤੇ ਗੱਲਬਾਤ ਕਰਕੇ ਵਧਾਈ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਮੋਦੀ ਨੇ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ, 26 ਮਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਉਪ ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ ਨਾਲ ਮੁਲਾਕਾਤ ...

ਪੂਰੀ ਖ਼ਬਰ »

ਜੰਮੂ-ਕਸ਼ਮੀਰ 'ਚ ਪਾਕਿਸਤਾਨ ਨੇ ਕੀਤੀ ਗੋਲੀਬਾਰੀ, ਇੱਕ ਨਾਗਰਿਕ ਜ਼ਖ਼ਮੀ

ਸ੍ਰੀਨਗਰ, 26 ਮਈ- ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ 'ਚ ਕੰਟਰੋਲ ਰੇਖਾ (ਐੱਲ. ਓ. ਸੀ.) 'ਤੇ ਪਾਕਿਸਤਾਨੀ ਫੌਜ ਵਲੋਂ ਛੋਟੇ ਹਥਿਆਰਾਂ ਨਾਲ ਕੀਤੀ ਗਈ ਗੋਲੀਬਾਰੀ ਇੱਕ ਸਥਾਨਕ ਲੜਕਾ ਜ਼ਖ਼ਮੀ ਹੋ ਗਿਆ। ਪੁਲਿਸ ਵਲੋਂ ਇਸ ਸੰਬੰਧੀ ਜਾਣਕਾਰੀ ਦਿੱਤੀ ਗਈ ਹੈ। ਇੱਕ ਪੁਲਿਸ ਅਧਿਕਾਰੀ ...

ਪੂਰੀ ਖ਼ਬਰ »

ਨਿਕੋਬਾਰ ਦੀਪ ਸਮੂਹ 'ਚ ਲੱਗੇ ਭੂਚਾਲ ਦੇ ਝਟਕੇ

ਪੋਰਟ ਬਲੇਅਰ, 26 ਮਈ- ਨਿਕੋਬਾਰ ਦੀਪ ਸਮੂਹ 'ਚ ਅੱਜ ਸਵੇਰੇ ਕਰੀਬ 7.49 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 4.5 ਮਾਪੀ ਗਈ। ਇਸ ਕਾਰਨ ਇੱਥੇ ਕਿਸੇ ਤਰ੍ਹਾਂ ਦੇ ਜਾਨੀ-ਮਾਲੀ ਨੁਕਸਾਨ ਦੀ ਕੋਈ ਖ਼ਬਰ ਨਹੀਂ ...

ਪੂਰੀ ਖ਼ਬਰ »

ਨਾਈਜੀਰੀਆ 'ਚ ਅੱਤਵਾਦੀ ਹਮਲੇ 'ਚ 25 ਫੌਜੀਆਂ ਦੀ ਮੌਤ

ਅਬੂਜਾ, 26 ਮਈ- ਨਾਈਜੀਰੀਆ ਦੇ ਪੂਰਬ-ਉੱਤਰ 'ਚ ਬੋਕੋ ਹਰਮ ਅੱਤਵਾਦੀ ਸੰਗਠਨ ਵਲੋਂ ਘਾਤ ਲਗਾ ਕੇ ਕੀਤੇ ਗਏ ਹਮਲੇ 'ਚ ਘੱਟੋ-ਘੱਟ 25 ਫੌਜੀਆਂ ਅਤੇ ਕਈ ਨਾਗਰਿਕਾਂ ਦੀ ਮੌਤ ਹੋ ਗਈ। ਸਥਾਨਕ ਅਧਿਕਾਰੀਆਂ ਮੁਤਾਬਕ ਅੱਤਵਾਦੀਆਂ ਨੇ ਫੌਜੀਆਂ ਅਤੇ ਨਾਗਰਿਕਾਂ ਦੋਹਾਂ ਦੇ ਵਾਹਨਾਂ ...

ਪੂਰੀ ਖ਼ਬਰ »

ਕਮਲਨਾਥ, ਗਹਿਲੋਤ ਤੇ ਚਿਦੰਬਰਮ ਨੇ ਆਪਣੇ ਨਿੱਜੀ ਹਿੱਤ ਪਾਰਟੀ ਤੋਂ ਰੱਖੇ ਉੱਪਰ - ਰਾਹੁਲ ਗਾਂਧੀ

ਨਵੀਂ ਦਿੱਲੀ, 26 ਮਈ - ਕਾਂਗਰਸ ਵਰਕਿੰਗ ਕਮੇਟੀ ਨੇ ਪਾਰਟੀ ਦੇ ਪ੍ਰਧਾਨ ਰਾਹੁਲ ਗਾਂਧੀ ਦਾ ਅਸਤੀਫ਼ਾ ਨਾਮਨਜ਼ੂਰ ਕਰ ਦਿੱਤਾ। ਰਾਹੁਲ ਨੇ ਲੋਕ-ਸਭਾ 'ਚ ਹਾਰ ਦੀ ਜ਼ਿੰਮੇਵਾਰੀ ਲੈਂਦੇ ਹੋਏ ਅਹੁਦੇ ਤੋਂ ਹਟਣ ਦਾ ਪ੍ਰਸਤਾਵ ਦਿੱਤਾ। ਕਾਂਗਰਸ ਦੀ ਵਰਕਿੰਗ ਕਮੇਟੀ ਦੀ ਬੈਠਕ 'ਚ ...

ਪੂਰੀ ਖ਼ਬਰ »

18 ਕਰੋੜ ਦੀ ਹੈਰੋਇਨ ਸਮੇਤ ਦੋ ਕਾਬੂ

ਲੁਧਿਆਣਾ, 26 ਮਈ (ਪਰਮਿੰਦਰ ਸਿੰਘ ਆਹੂਜਾ) - ਐਸ.ਟੀ.ਐਫ ਲੁਧਿਆਣਾ ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 18 ਕਰੋੜ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ, ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਤ੍ਰਿਪੁਰਾ 'ਚ ਆਇਆ ਹੜ੍ਹ, ਕਈ ਪਰਿਵਾਰ ਹੋਏ ਬੇਘਰ

ਧਰਮਾਨਗਰ, 26 ਮਈ - ਤ੍ਰਿਪੁਰਾ 'ਚ ਭਾਰੀ ਮੀਂਹ ਦੇ ਚੱਲਦਿਆਂ ਅਚਾਨਕ ਹੜ੍ਹ ਆ ਗਿਆ। ਜਿਸ ਕਾਰਨ ਉਤਰੀ ਤ੍ਰਿਪੁਰਾ, ਉਨਾਕੋਟੀ ਤੇ ਢਾਹਲਾਈ ਜ਼ਿਲ੍ਹਿਆਂ 'ਚ ਇਕ ਹਜ਼ਾਰ ਤੋਂ ਵਧੇਰੇ ਪਰਿਵਾਰ ਪ੍ਰਭਾਵਿਤ ਹੋ ਗਏ ਹਨ। ਐਨ.ਡੀ.ਆਰ.ਐਫ. ਦੀਆਂ ਟੀਮਾਂ ਵਲੋਂ ਬੇਘਰ ਹੋਏ ਲੋਕਾਂ ਨੂੰ ...

ਪੂਰੀ ਖ਼ਬਰ »

ਸਮ੍ਰਿਤੀ ਈਰਾਨੀ ਦੇ ਕਰੀਬੀ ਆਗੂ ਦੀ ਗੋਲੀ ਮਾਰ ਹੱਤਿਆ

ਨਵੀਂ ਦਿੱਲੀ, 26 ਮਈ - ਯੂ.ਪੀ. ਦੇ ਅਮੇਠੀ 'ਚ ਬੀਤੇ ਕੱਲ੍ਹ ਭਾਜਪਾ ਸੰਸਦ ਮੈਂਬਰ ਸਮ੍ਰਿਤੀ ਈਰਾਨੀ ਦੇ ਕਰੀਬੀ ਸੁਰਿੰਦਰ ਸਿੰਘ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਹਮਲਾਵਰਾਂ ਨੇ ਸੁਰਿੰਦਰ ਸਿੰਘ 'ਤੇ ਉਸ ਵਕਤ ਗੋਲੀਆਂ ਚਲਾ ਦਿੱਤੀਆਂ, ਜਦੋਂ ਉਹ ਆਪਣੇ ਘਰ ਦੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX