ਤਾਜਾ ਖ਼ਬਰਾਂ


ਠੱਠੀ ਭਾਈ ਵਿਖੇ ਭਲਕੇ ਜਨਤਕ ਰੈਲੀ ਨੂੰ ਸੰਬੋਧਨ ਕਰਨਗੇ ਭਗਵੰਤ ਮਾਨ
. . .  1 day ago
ਠੱਠੀ ਭਾਈ, 21 ਨਵੰਬਰ (ਜਗਰੂਪ ਸਿੰਘ ਮਠਾੜੂ)-ਆਮ ਆਦਮੀ ਪਾਰਟੀ ਦੇ ਮੈਂਬਰ ਪਾਰਲੀਮੈਂਟ ਅਤੇ ਸੀਨੀਅਰ ਆਗੂ ਭਗਵੰਤ ਮਾਨ 22 ਨਵੰਬਰ ਨੂੰ ਸ਼ਾਮ 4 ਵਜੇ ਤੋਂ 6 ਵਜੇ ਤੱਕ ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ...
ਕਿਸਾਨਾਂ ਤੱਕ ਨਹੀਂ ਪਹੁੰਚੇਗਾ ਪਰਾਲੀ ਦੀ ਸੰਭਾਲ ਲਈ ਐਲਾਨ ਕੀਤਾ ਮੁਆਵਜ਼ਾ : ਚੀਮਾ
. . .  1 day ago
ਫ਼ਤਿਹਗੜ੍ਹ ਸਾਹਿਬ, 21 ਨਵੰਬਰ (ਅਰੁਣ ਆਹੂਜਾ)- ਪਿਛਲੀ ਅਕਾਲੀ ਸਰਕਾਰ ਸਮੇਂ ਹੋਂਦ 'ਚ ਆਏ ਬਿਜਲੀ ਮਾਫ਼ੀਆ, ਰੇਤ ਮਾਫ਼ੀਆ, ਲੈਂਡ ਮਾਫ਼ੀਆਂ, ਕੇਬਲ ਮਾਫ਼ੀਆ ਤੇ ਗੁੰਡਾ ਟੈਕਸ ...
ਈ.ਡੀ. ਨੇ ਕਸ਼ਮੀਰ 'ਚ 7 ਅੱਤਵਾਦੀਆਂ ਦੀ ਜਾਇਦਾਦ ਕੀਤੀ ਜ਼ਬਤ
. . .  1 day ago
ਨਵੀਂ ਦਿੱਲੀ, 21 ਨਵੰਬਰ- ਟੈਰਰ ਫੰਡਿੰਗ ਮਾਮਲੇ 'ਚ ਈ.ਡੀ. ਨੇ ਕਸ਼ਮੀਰ 'ਚ ਹਿਜ਼ਬੁਲ ਮੁਜ਼ਾਹਦੀਨ ਦੇ ਅੱਤਵਾਦੀਆਂ ਦੀ ਜਾਇਦਾਦ ਨੂੰ ਜ਼ਬਤ ਕਰ...
ਵਿਧਾਇਕ ਦੇ ਫ਼ੋਨ ਦੀ ਟੈਪਿੰਗ ਦਾ ਗਰਮਾਇਆ ਮਾਮਲਾ
. . .  1 day ago
ਸਮਾਣਾ(ਪਟਿਆਲਾ) 21 ਨਵੰਬਰ (ਸਾਹਿਬ ਸਿੰਘ)- ਸਮਾਣਾ ਦੇ ਵਿਧਾਇਕ ਰਜਿੰਦਰ ਸਿੰਘ ਦਾ ਫ਼ੋਨ ਸੀ.ਆਈ.ਏ. ਸਮਾਣਾ ਦੇ ਸਾਬਕਾ ਮੁਖੀ ਇੰਸਪੈਕਟਰ ਵਿਜੇ ਕੁਮਾਰ ਵਲੋਂ ਕਥਿਤ ਟੈਪ ਕਰਨ ਦਾ ਮਾਮਲਾ ਗਰਮਾ...
ਅਣਪਛਾਤੇ ਵਿਅਕਤੀਆਂ ਨੇ ਕਾਰ ਸਵਾਰ ਨੂੰ ਗੋਲੀ ਮਾਰ ਕੇ ਕੀਤਾ ਜ਼ਖਮੀ
. . .  1 day ago
ਸੁਲਤਾਨਵਿੰਡ, 21 ਨਵੰਬਰ (ਗੁਰਨਾਮ ਸਿੰਘ ਬੁੱਟਰ)- ਅੰਮ੍ਰਿਤਸਰ-ਜਲੰਧਰ ਜੀ.ਟੀ ਰੋਤ ਸਥਿਤ ਟੀ ਪੁਆਇੰਟ ਨਿਊ ਅੰਮ੍ਰਿਤਸਰ ਵਿਖੇ ਆਈ ਟਵੰਟੀ ਕਾਰ 'ਚ ਅਣਪਛਾਤੇ ਸਵਾਰ ਵਿਅਕਤੀਆਂ ਵੱਲੋਂ ਦੂਜੇ ਕਾਰ ਸਵਾਰ ਵਿਅਕਤੀ ...
ਡਿਊਟੀ 'ਚ ਕੁਤਾਹੀ ਵਰਤਣ 'ਤੇ ਅਧਿਆਪਕ ਮੁਅੱਤਲ
. . .  1 day ago
ਸੰਗਰੂਰ, 21 ਨਵੰਬਰ (ਧੀਰਜ ਪਸ਼ੋਰੀਆ)- ਸੰਗਰੂਰ ਵਿਖੇ ਅੱਜ ਸ਼ੁਰੂ ਹੋਈਆਂ ਪੰਜਾਬ ਸਕੂਲੀ ਖੇਡਾਂ 'ਚ ਡਿਊਟੀ 'ਚ ਕੁਤਾਹੀ ਕਾਰਣ ਜੋਗਿੰਦਰ ਸਿੰਘ ਲੈਕਚਰਾਰ ਫਿਜ਼ੀਕਲ ਐਜੂਕੇਸ਼ਨ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਦੋਦਾ (ਸ੍ਰੀ ਮੁਕਤਸਰ ਸਾਹਿਬ) ਨੂੰ ਤਤਕਾਲ...
ਪੰਜਾਬ ਦੀਆਂ ਅਧਿਆਪਕ, ਮੁਲਾਜ਼ਮ ਜਥੇਬੰਦੀਆਂ ਵਲੋਂ 24 ਨਵੰਬਰ ਨੂੰ ਸਿੱਖਿਆ ਮੰਤਰੀ ਦੀ ਕੋਠੀ ਘੇਰਨ ਦਾ ਐਲਾਨ
. . .  1 day ago
ਸੰਗਰੂਰ, 21 ਨਵੰਬਰ (ਧੀਰਜ ਪਸ਼ੋਰੀਆ)- ਸੰਗਰੂਰ ਵਿਖੇ ਵੱਖ-ਵੱਖ ਪੱਕੇ ਮੋਰਚੇ ਲਾਈ ਬੈਠੇ ਬੇਰੁਜ਼ਗਾਰ ਬੀ. ਐੱਡ. ਅਧਿਆਪਕਾਂ ਅਤੇ ਬੇਰੁਜ਼ਗਾਰ ਈ. ਟੀ. ਟੀ. ਅਧਿਆਪਕਾਂ ਵਲੋਂ ਇੱਕਜੁੱਟ ਹੋ ਕੇ 24 ਨਵੰਬਰ ਨੂੰ....
ਆਮਿਰ ਖ਼ਾਨ ਨੇ ਰੂਪਨਗਰ ਸਥਿਤ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਕੋਟਲਾ ਨਿਹੰਗ ਵਿਖੇ ਟੇਕਿਆ ਮੱਥਾ
. . .  1 day ago
ਰੂਪਨਗਰ, 21 ਨਵੰਬਰ (ਸਤਨਾਮ ਸਿੰਘ ਸੱਤੀ)- ਬਾਲੀਵੁੱਡ ਅਦਾਕਾਰ ਆਮਿਰ ਖ਼ਾਨ ਅੱਜ ਦੁਪਹਿਰ ਕਰੀਬ 1 ਵਜੇ ਇਤਿਹਾਸਕ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਕੋਟਲਾ ਨਿਹੰਗ ਵਿਖੇ ਮੱਥਾ ਟੇਕਣ ਪੁੱਜੇ। ਉਹ...
ਜਮੀਅਤ ਉਲਮਾ-ਏ-ਹਿੰਦ ਬਾਬਰੀ ਮਸਜਿਦ ਮਾਮਲੇ 'ਚ ਸੁਪਰੀਮ ਕੋਰਟ 'ਚ ਨਹੀਂ ਦਾਇਰ ਕਰੇਗਾ ਸਮੀਖਿਆ ਪਟੀਸ਼ਨ
. . .  1 day ago
ਨਵੀਂ ਦਿੱਲੀ, 21 ਨਵੰਬਰ- ਜਮੀਅਤ ਉਲਮਾ-ਏ-ਹਿੰਦ ਨੇ ਇੱਕ ਸਪਸ਼ਟੀਕਰਨ ਜਾਰੀ ਕਰਦਿਆਂ ਕਿਹਾ ਕਿ ਜਮੀਅਤ ਉਲਮਾ-ਏ-ਹਿੰਦ ਨੇ ਇੱਕ ਪ੍ਰਸਤਾਵ ਪਾਸ ਕੀਤਾ ਹੈ ਕਿ ਉਹ ਬਾਬਰੀ ਮਸਜਿਦ...
ਸਰਾਏ ਅਮਾਨਤ ਖਾਂ ਪਹੁੰਚੀ ਮਨਦੀਪ ਦੀ ਮ੍ਰਿਤਕ ਦੇਹ, ਦਿਲ ਦਾ ਦੌਰਾ ਪੈਣ ਕਾਰਨ ਦੁਬਈ 'ਚ ਹੋਈ ਸੀ ਮੌਤ
. . .  1 day ago
ਸਰਾਏ ਅਮਾਨਤ ਖਾਂ, 21 ਨਵੰਬਰ (ਨਰਿੰਦਰ ਸਿੰਘ ਦੋਦੇ)- ਸਰਹੱਦੀ ਪਿੰਡ ਗੰਡੀ ਵਿੰਡ ਦੇ ਵਸਨੀਕ 23 ਸਾਲਾ ਨੌਜਵਾਨ ਮਨਦੀਪ ਸਿੰਘ ਦੀ ਮ੍ਰਿਤਕ ਦੇਹ ਅੱਜ ਉਸ ਦੇ ਘਰ ਪਹੁੰਚ ਗਈ ਹੈ ਅਤੇ ਹੁਣ ਉਸ...
ਬੈਂਕ 'ਚ ਪੈਸੇ ਜਮਾ ਕਰਵਾਉਣ ਗਏ ਪ੍ਰਵਾਸੀ ਮਜ਼ਦੂਰ ਕੋਲੋਂ 50 ਹਜ਼ਾਰ ਰੁਪਏ ਲੁੱਟ ਕੇ ਫ਼ਰਾਰ ਹੋਇਆ ਵਿਅਕਤੀ
. . .  1 day ago
ਗੁਰਦਾਸਪੁਰ, 21 ਨਵੰਬਰ (ਆਲਮਬੀਰ ਸਿੰਘ)- ਸਥਾਨਕ ਸ਼ਹਿਰ ਦੇ ਮੰਡੀ ਰੋਡ ਸਥਿਤ ਸੈਂਟਰਲ ਬੈਂਕ ਵਿਖੇ ਅੱਜ ਸਵੇਰੇ ਪੈਸੇ ਜਮਾ ਕਰਵਾਉਣ ਗਏ ਇੱਕ ਪ੍ਰਵਾਸੀ ਮਜ਼ਦੂਰ ਕੋਲੋਂ ਇੱਕ ਵਿਅਕਤੀ 50 ਹਜ਼ਾਰ ਰੁਪਏ...
ਗੁਰੂਹਰਸਹਾਏ ਸ਼ਹਿਰ 'ਚ ਡੇਂਗੂ ਨੇ ਦਿੱਤੀ ਦਸਤਕ
. . .  1 day ago
ਗੁਰੂਹਰਸਹਾਏ, 21 ਨਵੰਬਰ (ਕਪਿਲ ਕੰਧਾਰੀ)- ਇੱਕ ਪਾਸੇ ਜਿੱਥੇ ਗੁਰੂਹਰਸਹਾਏ 'ਚ 4 ਦਸੰਬਰ ਨੂੰ ਅੰਤਰਰਾਸ਼ਟਰੀ ਕਬੱਡੀ ਮੈਚ ਹੋਣ ਜਾ ਰਹੇ ਹਨ, ਉੱਥੇ ਹੀ ਦੂਜੇ ਪਾਸੇ ਸ਼ਹਿਰ 'ਚ ਡੇਂਗੂ ਦਾ ਕਹਿਰ ਸ਼ੁਰੂ...
ਬੇਅੰਤ ਸਿੰਘ ਦੀ ਸਰਕਾਰ ਵਾਂਗ ਪੰਜਾਬ 'ਚ ਸਮੁੱਚੇ ਅਧਿਕਾਰਾਂ ਦਾ ਹੋ ਰਿਹੈ ਘਾਣ- ਮਜੀਠੀਆ
. . .  1 day ago
ਚੰਡੀਗੜ੍ਹ, 21 ਨਵੰਬਰ (ਵਿਕਰਮਜੀਤ ਸਿੰਘ ਮਾਨ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਅੱਜ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ...
ਵਿਜੀਲੈਂਸ ਨੇ ਰਿਸ਼ਵਤ ਲੈਂਦਾ ਏ. ਐੱਸ. ਆਈ. ਰੰਗੇ ਹੱਥੀਂ ਦਬੋਚਿਆ
. . .  1 day ago
ਬਠਿੰਡਾ, 21 ਨਵੰਬਰ (ਨਾਇਬ ਸਿੱਧੂ)- ਵਿਜੀਲੈਂਸ ਬਿਊਰੋ ਸ੍ਰੀ ਮੁਕਤਸਰ ਸਾਹਿਬ ਦੀ ਟੀਮ ਨੇ ਅੱਜ ਵਾਰੰਟ ਸਟਾਫ਼ ਇੱਕ ਏ. ਐੱਸ. ਆਈ. ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਮੁਤਾਬਕ...
ਕੇਜਰੀਵਾਲ ਦੀ ਰਿਹਾਇਸ਼ ਨੇੜੇ ਭਾਜਪਾ ਵਲੋਂ ਪ੍ਰਦਰਸ਼ਨ
. . .  1 day ago
ਨਵੀਂ ਦਿੱਲੀ, 21 ਨਵੰਬਰ- ਭਾਜਪਾ ਵਰਕਰਾਂ ਅਤੇ ਨੇਤਾਵਾਂ ਨੇ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ਨੇੜੇ ਪਾਣੀ ਦੇ ਸੈਂਪਲਾਂ ਨਾਲ ਵਿਰੋਧ ਪ੍ਰਦਰਸ਼ਨ ਕੀਤਾ। ਦੱਸਣਯੋਗ ਹੈ ਕਿ...
ਪੰਜਵੀਂ ਅਤੇ ਅੱਠਵੀਂ ਜਮਾਤ ਦੀਆਂ ਪ੍ਰੀਖਿਆ ਫ਼ੀਸਾਂ 'ਚ ਕੀਤੇ ਵਾਧੇ ਕਾਰਨ ਗਰੀਬ ਮਾਪਿਆਂ 'ਚ ਭਾਰੀ ਰੋਸ
. . .  1 day ago
ਧੁੰਦ ਕਾਰਨ ਵਾਪਰੇ ਸੜਕ ਹਾਦਸੇ 'ਚ ਚਾਰ ਵਿਅਕਤੀ ਜ਼ਖ਼ਮੀ
. . .  1 day ago
ਸ਼ਰਦ ਪਵਾਰ ਦੀ ਰਿਹਾਇਸ਼ 'ਤੇ ਪਹੁੰਚੇ ਅਹਿਮਦ ਪਟੇਲ
. . .  1 day ago
ਦੋਬੁਰਜੀ ਵਿਖੇ ਚੋਰਾਂ ਨੇ ਲੁੱਟਿਆ ਐੱਸ. ਬੀ. ਆਈ. ਦਾ ਏ. ਟੀ. ਐੱਮ.
. . .  1 day ago
ਮਹਿੰਦਾ ਰਾਜਪਕਸ਼ੇ ਨੇ ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਵਜੋਂ ਲਿਆ ਹਲਫ਼
. . .  1 day ago
ਈ. ਡੀ. ਵਲੋਂ ਕੋਲਕਾਤਾ 'ਚ ਕਈ ਥਾਈਂ ਛਾਪੇਮਾਰੀ
. . .  1 day ago
ਰਾਜ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਲਈ ਮੁਲਤਵੀ
. . .  1 day ago
ਜੰਮੂ-ਕਸ਼ਮੀਰ ਦੇ ਅਨੰਤਨਾਗ 'ਚ ਕੌਮੀ ਹਾਈਵੇਅ ਤੋਂ ਮਿਲੀ ਸ਼ੱਕੀ ਵਸਤੂ
. . .  1 day ago
ਸ਼ਾਹਕੋਟ-ਮਲਸੀਆਂ ਕੌਮੀ ਮਾਰਗ 'ਤੇ ਸੰਘਣੀ ਧੁੰਦ ਦੌਰਾਨ ਦਰਜਨ ਤੋਂ ਵੱਧ ਵਾਹਨਾਂ ਦੀ ਹੋਈ ਅੱਗੜ-ਪਿੱਛੜ ਭਿਆਨਕ ਟੱਕਰ
. . .  1 day ago
ਜਲਿਆਂਵਾਲੇ ਬਾਗ ਦੀ ਮਿੱਟੀ ਵਾਲਾ ਕਲਸ਼ ਲੈ ਕੇ ਸੰਸਦ 'ਚ ਪਹੁੰਚੇ ਪ੍ਰਹਿਲਾਦ ਪਟੇਲ
. . .  1 day ago
ਥਾਈਲੈਂਡ ਅਤੇ ਲਾਓਸ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  1 day ago
ਪਾਕਿਸਤਾਨ ਵਲੋਂ ਕੀਤੀ ਗੋਲੀਬਾਰੀ 'ਚ ਬੀ. ਐੱਸ. ਐੱਫ. ਦਾ ਜਵਾਨ ਜ਼ਖ਼ਮੀ
. . .  1 day ago
ਸੰਘਣੀ ਧੁੰਦ ਕਾਰਨ ਆਮ ਜਨ-ਜੀਵਨ ਹੋਇਆ ਪ੍ਰਭਾਵਿਤ
. . .  1 day ago
ਅੰਮ੍ਰਿਤਸਰ ਦੇ ਪਿੰਡ ਵਰਪਾਲ ਵਿਖੇ ਵਿਅਕਤੀ ਦਾ ਕਤਲ
. . .  1 day ago
ਜੇ. ਐੱਨ. ਯੂ. ਅਤੇ ਜੰਮੂ-ਕਸ਼ਮੀਰ 'ਤੇ ਹੰਗਾਮੇ ਕਾਰਨ ਰਾਜ ਸਭਾ ਦੀ ਕਾਰਵਾਈ 12 ਵਜੇ ਤੱਕ ਲਈ ਮੁਲਤਵੀ
. . .  1 day ago
ਪਰਾਲੀ ਸਾੜਨ ਵਾਲੇ ਕਿਸਾਨਾਂ ਸਿਰ ਮੜ੍ਹੇ ਮੁਕੱਦਮੇ ਰੱਦ ਕਰਾਉਣ ਲਈ ਡੀ. ਐੱਸ. ਪੀ. ਦਫ਼ਤਰਾਂ ਅੱਗੇ ਧਰਨੇ 25 ਨੂੰ
. . .  1 day ago
ਸਕੂਲ ਦੀਆਂ ਲੜਕੀਆਂ ਨੂੰ ਛੇੜਨ ਤੋਂ ਰੋਕਣ 'ਤੇ ਮਨਚਲਿਆਂ ਨੇ ਨੌਜਵਾਨ ਦੀ ਧੌਣ 'ਚ ਮਾਰੀ ਗੋਲੀ
. . .  1 day ago
ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ 'ਚ ਅੱਜ ਮਨਾਇਆ ਜਾ ਰਿਹਾ ਹੈ ਗਿਆਨ ਉਤਸਵ
. . .  1 day ago
ਅਧਿਆਪਕਾਂ ਦੇ ਸੰਘਰਸ਼ ਨੂੰ ਤਿੱਖਾ ਰੂਪ ਦੇਣ ਲਈ ਸੰਘਰਸ਼ਸ਼ੀਲ ਜਥੇਬੰਦੀਆਂ ਅੱਜ ਸੰਗਰੂਰ 'ਚ ਹੋਣਗੀਆਂ ਇਕੱਠੀਆਂ
. . .  1 day ago
ਆਵਾਰਾ ਪਸ਼ੂ ਨੇ ਲਈ ਵਿਅਕਤੀ ਦੀ ਜਾਨ
. . .  1 day ago
ਦਿੱਲੀ ਐਨ.ਸੀ.ਆਰ. ਦੀ ਹਵਾ ਦਾ ਜ਼ਹਿਰੀਲਾ ਰਹਿਣਾ ਜਾਰੀ
. . .  1 day ago
ਮਹਾਰਾਸ਼ਟਰ ਸਿਆਸੀ ਸੰਕਟ : ਅੱਜ ਫਿਰ ਹੋਵੇਗੀ ਐਨ.ਸੀ.ਪੀ- ਕਾਂਗਰਸ ਦੀ ਬੈਠਕ
. . .  1 day ago
ਅੱਜ ਦਾ ਵਿਚਾਰ
. . .  1 day ago
ਫ਼ਤਿਹਗੜ੍ਹ ਸਾਹਿਬ ਵਿਖੇ ਪਤੀ ਵਿਰੁੱਧ ਪਤਨੀ ਨਾਲ ਜਬਰਜਨਾਹ ਦਾ ਮੁਕੱਦਮਾ ਦਰਜ
. . .  2 days ago
ਨੌਜਵਾਨ ਦੀ ਵਿਆਹ ਤੋਂ ਇਕ ਦਿਨ ਪਹਿਲਾਂ ਸੜਕ ਹਾਦਸੇ 'ਚ ਮੌਤ
. . .  2 days ago
ਰੇਲਵੇ ਲਾਈਨ ਤੋਂ ਪਾਰ ਪੈ ਰਹੇ ਸੀਵਰੇਜ ਦੀ ਮਿੱਟੀ ਹੇਠ 3 ਮਜ਼ਦੂਰ ਦੱਬੇ
. . .  2 days ago
ਬੇਅਦਬੀ ਮਾਮਲਾ : ਸੀ. ਬੀ. ਆਈ. ਦੀ ਵਿਸ਼ੇਸ਼ ਅਦਾਲਤ ਨੇ ਸਾਬਕਾ ਵਿਧਾਇਕ ਹਰਬੰਸ ਸਿੰਘ ਜਲਾਲ ਦੀ ਅਰਜ਼ੀ ਨੂੰ ਕੀਤਾ ਖ਼ਾਰਜ
. . .  2 days ago
ਲੋਕ ਸਭਾ 'ਚ ਚਿੱਟ ਫੰਡਸ ਸੋਧ ਬਿਲ ਪਾਸ
. . .  2 days ago
ਸ੍ਰੀਲੰਕਾ ਦੇ ਰਾਸ਼ਟਰਪਤੀ ਗੋਤਬਾਯਾ ਨੇ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਆਪਣੇ ਭਰਾ ਨੂੰ ਕੀਤਾ ਨਾਮਜ਼ਦ
. . .  2 days ago
ਸੰਸਦ ਮੈਂਬਰਾਂ ਦੀ ਜਾਂਚ ਲਈ ਸੰਸਦ 'ਚ ਖੁੱਲ੍ਹਾ ਸਿਹਤ ਜਾਂਚ ਕੇਂਦਰ
. . .  2 days ago
ਆਸਟ੍ਰੇਲੀਆ ਦੇ ਸਾਬਕਾ ਪ੍ਰਧਾਨ ਮੰਤਰੀ ਵੱਲੋਂ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ
. . .  2 days ago
80 ਗ੍ਰਾਮ ਹੈਰੋਇਨ ਸਣੇ ਲੜਕਾ-ਲੜਕੀ ਕਾਬੂ
. . .  2 days ago
ਜੇ. ਐੱਨ. ਯੂ. ਨੇ ਵਿਦਿਆਰਥੀਆਂ ਨੂੰ ਅੰਦੋਲਨ ਬੰਦ ਕਰਨ ਦੀ ਅਪੀਲ
. . .  2 days ago
ਜਲਦ ਹੋਵੇਗੀ ਭਾਰਤ-ਪਾਕਿ ਅਧਿਕਾਰੀਆਂ ਵਿਚਾਲੇ ਬੈਠਕ, ਸ਼ਰਧਾਲੂਆਂ ਨੂੰ ਆ ਰਹੀਆਂ ਸਮੱਸਿਆਵਾਂ 'ਤੇ ਹੋਵੇਗੀ ਚਰਚਾ
. . .  2 days ago
ਗੁਰੂਹਰਸਹਾਏ : ਵਿਸ਼ਵ ਕਬੱਡੀ ਕੱਪ ਦੇ ਚਾਰ ਦਸੰਬਰ ਨੂੰ ਹੋਣ ਵਾਲੇ ਮੈਚ ਸੰਬੰਧੀ ਡੀ. ਸੀ. ਫ਼ਿਰੋਜ਼ਪੁਰ ਵਲੋਂ ਸਟੇਡੀਅਮ ਦਾ ਦੌਰਾ
. . .  2 days ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 12 ਜੇਠ ਸੰਮਤ 551

ਰਾਸ਼ਟਰੀ-ਅੰਤਰਰਾਸ਼ਟਰੀ

ਵਿਨੀਪੈਗ ਵਾਸੀ ਅਧਿਆਪਕ ਨੇ ਸਫ਼ਲਤਾਪੂਰਵਕ ਪੂਰੀ ਕੀਤੀ ਮਾਊਾਟ ਐਵਰੈਸਟ ਦੀ ਚੜ੍ਹਾਈ

ਗਰੁੱਪ ਦੇ ਛੇ ਮੈਂਬਰਾਂ ਵਿਚੋਂ ਦੋ ਦੀ ਹੋਈ ਮੌਤ

ਵਿਨੀਪੈਗ, 25 ਮਈ (ਸਰਬਪਾਲ ਸਿੰਘ)-ਪੇਸ਼ੇ ਵਜੋਂ ਮਾਨਸਿਕ ਤੌਰ 'ਤੇ ਕਮਜ਼ੋਰ ਬੱ ਚਿਆਂ ਦੇ ਅਧਿਆਪਕ ਵਿਨੀਪੈਗ ਵਾਸੀ ਦਲੀਪ ਸ਼ੇਖਾਵਤ ਨੇ ਅਖ਼ੀਰ ਆਪਣਾ ਸੁਪਨਾ ਪੂਰਾ ਕਰ ਦਿਖਾਇਆ ਹੈ | ਬੀਤੇ ਦਿਨੀਂ ਦੁਨੀਆ ਦੀ ਸਭ ਤੋਂ ਉੱਚੀ ਚੋਟੀ ਮਾਊਾਟ ਐਵਰੈਸਟ ਫ਼ਤਹਿ ਕਰਕੇ ਵਾਪਸ ਪਹੁੰਚ ਦਲੀਪ ਸ਼ੇਖਾਵਤ ਨੇ ਜਾਣਕਾਰੀ ਸਾਂਝੀ ਕਰਦਿਆਂ ਦੱ ਸਿਆ ਕਿ ਉਨ੍ਹਾਂ ਦੀ ਇਸ ਯਾਤਰਾ ਦਾ ਮਕਸਦ ਸੈਂਟ ਅਮੰਟ ਸੰਸਥਾ ਜੋ ਕਿ ਮਾਨਸਿਕ ਤੌਰ 'ਤੇ ਕਮਜ਼ੋਰ ਬੱ ਚਿਆਂ ਲਈ ਸਿੱ ਖਿਆ ਪ੍ਰਦਾਨ ਕਰਾਉਂਦੀ ਹੈ ਲਈ ਫੰਡ ਇਕੱਠਾ ਕਰਨਾ ਸੀ, ਜਿਸ ਲਈ ਉਸ ਨੇ ਲਗਾਤਾਰ ਤਿੰਨ ਸਾਲ ਸਖ਼ਤ ਮਿਹਨਤ ਕੀਤੀ ਸੀ ਤੇ ਉਹ ਇਸ ਯਾਤਰਾ ਦੌਰਾਨ ਆਉਣ ਵਾਲੀਆਂ ਕਠਿਨਾਈਆਂ ਤੋਂ ਚੰਗੀ ਤਰ੍ਹਾਂ ਜਾਣੂ ਸੀ | ਉਸ ਦਾ ਕਹਿਣਾ ਸੀ ਕਿ ਇਹ ਇਕ ਬਹੁਤ ਹੀ ਕਠਿਨਾਈ ਭਰਪੂਰ ਯਾਤਰਾ ਹੈ ਅਤੇ ਸਿਖਰ 'ਤੇ ਪਹੁੰਚਣ ਉਪਰੰਤ ਉਸ ਨੇ ਕੁਝ ਇਕ ਤਸਵੀਰਾਂ ਲਈਆਂ ਅਤੇ ਬਿਨਾਂ ਆਲਾ-ਦੁਆਲਾ ਦੇਖਿਆ ਆਪਣੀ ਵਾਪਸੀ ਦੀ ਯਾਤਰਾ ਆਰੰਭ ਕਰ ਦਿੱਤੀ, ਤਾਂ ਕਿ ਉਹ ਸਹੀ ਸਲਾਮਤ ਆਪਣੇ ਕੈਂਪ ਤੱਕ ਪਹੁੰਚ ਸਕੇ, ਕਿਉਂਕਿ ਐਵਰੈਸਟ ਦੇ ਸਿਖ਼ਰ 'ਤੇ ਆਕਸੀਜਨ ਨਾਮਾਤਰ ਹੀ ਹੁੰਦੀ ਹੈ | ਆਪਣੀ ਯਾਤਰਾ ਸ਼ੁਰੂ ਕਰਨ ਤੋਂ ਪਹਿਲਾਂ ਉਹ ਪਿਲਾਨੀ ਰਾਜਸਥਾਨ ਵਿਚ ਰਹਿੰਦੇ ਆਪਣੇ ਪਿਤਾ ਨਾਲ ਮੁਲਾਕਾਤ ਕਰਨ ਲਈ ਰੁਕੇ ਸਨ | ਸ਼ੇਖਾਵਤ ਦਾ ਕਹਿਣਾ ਸੀ ਕਿ ਇਹ ਯਾਤਰਾ ਸੌਖੀ ਨਹੀਂ ਹੈ, ਇਹ ਲੋਕਾਂ ਦੀ ਜਾਨ ਵੀ ਲੈਂਦੀ ਹੈ, ਕਿਉਂਕਿ ਉਸ ਦੇ ਛੇ ਜਣਿਆਂ ਦੇ ਗਰੁੱਪ ਵਿਚੋਂ ਵਾਪਸੀ ਵਕਤ ਦੋ ਦੀ ਮੌਤ ਹੋ ਗਈ ਸੀ, ਗਰੁੱਪ ਵਿਚੋਂ ਇਕ ਮੈਂਬਰ ਜੋ ਕਿ ਥਕਾਵਟ ਕਾਰਨ ਆਰਾਮ ਕਰਨ ਲਈ ਰੁਕਿਆ ਸੀ, ਜਿਸ ਦੀ ਕਿ ਆਕਸੀਜਨ ਦੀ ਕਮੀ ਕਾਰਨ ਮੌਤ ਹੋ ਗਈ ਕਿਉਂਕਿ 8000 ਮੀਟਰ ਤੋਂ ਉੱਪਰ ਵਾਲੇ ਖੇਤਰ ਜਿਥੇ ਇਨਸਾਨਾਂ ਨੂੰ ਸਾਹ ਲੈਣ ਲਈ ਆਕਸੀਜਨ ਨਾਮਾਤਰ ਹੀ ਹੁੰਦੀ ਹੈ, ਜਦ ਕਿ ਦੂਸਰਾ ਜੋ ਕਿ ਆਪਣੀ ਰੱਸੀ ਨੂੰ ਚੰਗੀ ਤਰ੍ਹਾਂ ਸੁਰੱ ਖਿਅਤ ਨਹੀਂ ਕਰ ਸਕਿਆ ਤੇ ਉਸ ਦੀ ਡਿੱਗਣ ਕਾਰਨ ਮੌਤ ਹੋ ਗਈ | ਉਸ ਦਾ ਕਹਿਣਾ ਸੀ ਕਿ ਸ਼ਾਇਦ ਉਨ੍ਹਾਂ ਦੀ ਸਿਖਲਾਈ ਵਿਚ ਕਮੀ ਕਾਰਨ ਹੀ ਇਹ ਹਾਦਸੇ ਹੋਏ ਹਨ, ਜਿਸ ਦਾ ਉਸ ਨੂੰ ਬੇਹੱਦ ਅਫ਼ਸੋਸ ਹੈ | ਪਰ ਇਸ ਦੁਖਾਂਤ ਦੇ ਬਾਵਜੂਦ ਸ਼ੇਖਾਵਤ ਨੇ ਕਿਹਾ ਕਿ ਉਹ ਆਪਣੀ ਇਸ ਪ੍ਰਾਪਤੀ 'ਤੇ ਮਾਣ ਮਹਿਸੂਸ ਕਰਦਾ ਹੈ | ਐਵਰੈਸਟ ਦੀ ਚੋਟੀ 'ਤੇ ਚੜ੍ਹਨ ਉਪਰੰਤ ਉਸ ਨੇ ਸੈਂਟ ਅਮੰਟ ਦਾ ਅਤੇ ਨਾਲ ਹੀ ਕੈਨੇਡੀਅਨ ਫੋਰਸਿਜ਼ ਦੀ ਇਕ ਰਿਜ਼ਰਵ ਇੰਫੈਂਟਰੀ ਰੈਜਮੈਂਟ, ਰਾਇਲ ਵਿਨੀਪੈਗ ਰਾਈਫ਼ਲਜ਼ ਦਾ ਝੰਡਾ ਲਹਿਰਾਇਆ, ਜੋ ਕਿ ਉਸ ਲਈ ਇਕ ਯਾਦਗਾਰੀ ਪਲ ਸੀ |

ਯੂ. ਐਸ. 'ਚ ਜੱਜ ਨੇ ਗੋਰੇ ਨੂੰ ਸਜ਼ਾ ਦੇ ਤੌਰ 'ਤੇ ਸਿੱਖ ਧਰਮ ਦਾ ਅਧਿਐਨ ਕਰਨ ਦਾ ਦਿੱਤਾ ਆਦੇਸ਼

ਜੂਨ 'ਚ ਸਾਲਾਨਾ ਸਿੱਖ ਪਰੇਡ 'ਚ ਵੀ ਸ਼ਾਮਿਲ ਹੋਣ ਲਈ ਕਿਹਾ

ਨਿਊਯਾਰਕ, 25 ਮਈ (ਏਜੰਸੀ)- ਅਮਰੀਕੀ ਜੱਜ ਨੇ ਓਰੇਗਨ ਦੇ ਇਕ ਵਿਅਕਤੀ ਨੂੰ ਇੱਥੇ ਸਿੱਖ ਭਾਈਚਾਰੇ ਦੇ ਇਕ ਵਿਅਕਤੀ 'ਤੇ ਹਮਲਾ ਕਰਨ ਦੇ ਦੋਸ਼ 'ਚ ਸਜ਼ਾ ਦੇ ਤੌਰ 'ਤੇ ਸਿੱਖ ਧਰਮ ਦਾ ਅਧਿਐਨ ਕਰਨ ਤੇ ਉਸ 'ਤੇ ਇਕ ਰਿਪੋਰਟ ਪੇਸ਼ ਕਰਨ ਨੂੰ ਕਿਹਾ ਹੈ | ਅਮਰੀਕਾ 'ਚ ਸਿੱਖ ਨਾਗਰਿਕ ...

ਪੂਰੀ ਖ਼ਬਰ »

ਭਾਈ ਚਰਨਜੀਤ ਸਿੰਘ ਕਰਤਾਰਪੁਰ ਵਾਲਿਆਂ ਦਾ ਸਿਡਨੀ ਵਿਚ ਸਨਮਾਨ

ਸਿਡਨੀ, 25 ਮਈ (ਹਰਕੀਰਤ ਸਿੰਘ ਸੰਧਰ)-ਪਿਛਲੇ ਲੰਮੇੇਂ ਸਮੇਂ ਤੋਂ ਸਿੱਖੀ ਦਾ ਪ੍ਰਚਾਰ ਕਰਨ ਵਾਲੇ ਭਾਈ ਚਰਨਜੀਤ ਸਿੰਘ ਕਰਤਾਰਪੁਰ ਵਾਲਿਆਂ ਦਾ ਕੀਰਤਨੀ ਜਥਾ ਇਨ੍ਹੀਂ ਦਿਨੀਂ ਸਿਡਨੀ ਵਿਚ ਹੈ | ਆਸਟ੍ਰੇਲੀਆ ਸਿੱਖ ਐਸੋਸੀਏਸ਼ਨ ਤੋਂ ਜਸਬੀਰ ਸਿੰਘ ਥਿੰਦ ਨੇ ਜਾਣਕਾਰੀ ...

ਪੂਰੀ ਖ਼ਬਰ »

ਬਲੈਕਟਾਊਨ ਸਟਰੀਟ ਪਰੇਡ ਵਿਚ ਸਿੱਖਾਂ ਦੀ ਵਿਸ਼ੇਸ਼ ਸ਼ਮੂਲੀਅਤ

ਸਿਡਨੀ, 25 ਮਈ (ਹਰਕੀਰਤ ਸਿੰਘ ਸੰਧਰ)-ਹਰ ਸਾਲ ਦੀ ਤਰ੍ਹਾਂ ਪੰਜਾਬੀਆਂ ਦੇ ਘੁੱਗ ਵਸਦੇ ਬਲੈਕਟਾਊਨ ਇਲਾਕੇ ਵਿਚ ਸਟਰੀਟ ਪਰੇਡ ਕੱਢੀ ਗਈ | ਹਜ਼ਾਰਾਂ ਦੇ ਇਸ ਇਕੱਠ ਵਿਚ 80 ਤੋਂ ਉੱਪਰ ਵੱਖ-ਵੱਖ ਭਾਈਚਾਰੇ ਦੇ ਲੋਕ ਇਕੱਠੇ ਹੋਏ | ਇੱਥੇ ਗੌਰਤਲਬ ਹੈ ਕਿ ਇਹ ਪਰੇਡ ਸ਼ਹਿਰੀ ਅਤੇ ...

ਪੂਰੀ ਖ਼ਬਰ »

ਬਿ੍ਸਬੇਨ ਗੁਰਦੁਆਰਾ ਕਮੇਟੀ ਦੀ ਹੋਈ ਚੋਣ

ਬਿ੍ਸਬੇਨ, 25 ਮਈ (ਮਹਿੰਦਰ ਪਾਲ ਸਿੰਘ ਕਾਹਲੋਂ)- ਅਸਟ੍ਰੇਲੀਆ ਦੇ ਪ੍ਰਾਂਤ ਕੁਈਨਸਲੈਂਡ ਦੀ ਰਾਜਧਾਨੀ ਬਿ੍ਸਬੇਨ ਦੇ ਸਭ ਤੋਂ ਵੱਡੇ ਗੁਰਦੁਆਰਾ ਬਿ੍ਸਬੇਨ ਸਿੱਖ ਟੈਂਪਲ ਲੋਗਨ ਰੋਡ ਦੀ ਨਵੀਂ ਕਮੇਟੀ ਦੀ ਚੋਣ ਹੋਈ | ਬੀਤੇ ਕੁਝ ਹਫ਼ਤਿਆਂ ਤੋਂ ਚੋਣ ਪ੍ਰਕਿਰਿਆ ...

ਪੂਰੀ ਖ਼ਬਰ »

ਮਹਾਰਾਣੀ ਵਿਕਟੋਰੀਆ ਦੇ ਜਨਮ ਦਿਨ ਮੌਕੇ ਪ੍ਰਦਰਸ਼ਨੀ 'ਚ ਮਹਾਰਾਜਾ ਦਲੀਪ ਸਿੰਘ ਦੀ ਸ਼ਾਹੀ ਜੈਕੇਟ ਅਤੇ ਜੁੱਤੀ ਬਣੀ ਖਿੱਚ ਦਾ ਕੇਂਦਰ

ਲੰਡਨ, 25 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਮਹਾਰਾਣੀ ਵਿਕਟੋਰੀਆ ਦੇ 200ਵੇਂ ਜਨਮ ਦਿਨ ਮੌਕੇ ਕੈਂਗਸਟਿਨ ਪੈਲੇਸ ਵਿਖੇ ''ਵਿਕਟੋਰੀਆ: ਵੁਮੈਨ ਐਾਡ ਕਰਾਊਨU ਨਾਂਅ ਦੀ ਵਿਸ਼ੇਸ਼ ਪ੍ਰਦਰਸ਼ਨੀ ਦਾ ਉਦਘਾਟਨ ਕੱਲ੍ਹ ਕੀਤਾ ਗਿਆ | ਇਸ ਪ੍ਰਦਰਸ਼ਨੀ 'ਚ ਮਹਾਰਾਜਾ ਦਲੀਪ ਸਿੰਘ ਦੀ ...

ਪੂਰੀ ਖ਼ਬਰ »

ਲੰਡਨ 'ਚ ਵੀ ਚੱਲਿਆ ਮੋਦੀ ਜਾਦੂ

ਲੰਡਨ, 25 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਭਾਰਤ ਦੀਆਂ ਲੋਕ ਸਭਾ ਚੋਣਾਂ 'ਚ ਭਾਜਪਾ ਦੀ ਹੋਈ ਸ਼ਾਨਦਾਰ ਜਿੱਤ ਦੇ ਜਸ਼ਨ ਵਿਸ਼ਵ ਭਰ 'ਚ ਭਾਜਪਾ ਸਮਰਥਕਾਂ ਵਲੋਂ ਮਨਾਏ ਜਾ ਰਹੇ ਹਨ | ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੇ ਸਮਰਥਕਾਂ ਵਲੋਂ ਲੰਡਨ ਦੇ ਮਸ਼ਹੂਰ ਪਿਕਡਲੀ ...

ਪੂਰੀ ਖ਼ਬਰ »

ਯੂਰਪ ਭਰ 'ਚ ਰਸਾਇਣ ਉਤਪਾਦਕਾਂ ਦੇ ਜ਼ਹਿਰੀਲੇ ਪ੍ਰਭਾਵ ਤੋਂ ਲੋਕ ਦੁਖੀ

ਵੱਖ-ਵੱਖ ਦੇਸ਼ਾਂ 'ਚ 640 ਸ਼ਿਕਾਇਤਾਂ ਦਰਜ

ਮਿਲਾਨ (ਇਟਲੀ), 25 ਮਈ (ਇੰਦਰਜੀਤ ਸਿੰਘ ਲੁਗਾਣਾ)- ਭਾਰਤੀ ਲੋਕ ਅਕਸਰ ਇਹੀ ਸੋਚ ਦੇ ਹਨ ਕਿ ਯੂਰਪੀ ਦੇਸ਼ਾਂ 'ਚ ਨਾ ਤਾਂ ਭਿ੍ਸ਼ਟਾਚਾਰ ਹੈ ਤੇ ਨਾ ਹੀ ਕੋਈ ਇੱਥੇ ਮਾੜੀ ਚੀਜ਼ ਖਾਣ ਨੂੰ, ਪਹਿਨਣ ਨੂੰ ਜਾਂ ਦੇਖਣ ਨੂੰ ਮਿਲਦੀ ਹੈ, ਪਰ ਅਸਲ 'ਚ ਇਹ ਗੱਲ ਹਕੀਕਤ ਤੋਂ ਕੋਹਾਂ ਦੂਰ ਹੈ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX