ਤਾਜਾ ਖ਼ਬਰਾਂ


ਅੰਮ੍ਰਿਤਸਰ ਪਹੁੰਚੀ ਬਾਲੀਵੁੱਡ ਅਦਾਕਾਰਾ ਕ੍ਰਿਸ਼ਮਾ ਕਪੂਰ
. . .  10 minutes ago
ਅੰਮ੍ਰਿਤਸਰ, 19 ਨਵੰਬਰ (ਰਾਜੇਸ਼ ਕੁਮਾਰ ਸੰਧੂ)- ਮਸ਼ਹੂਰ ਬਾਲੀਵੁੱਡ ਅਦਾਕਾਰਾ ਕ੍ਰਿਸ਼ਮਾ ਕਪੂਰ ਅੱਜ ਅੰਮ੍ਰਿਤਸਰ ਦੇ ਰਾਜਾਸਾਂਸੀ ਹਵਾਈ ਅੱਡੇ 'ਤੇ ਪਹੁੰਚੀ। ਦੱਸਣਯੋਗ ਹੈ ਕਿ...
ਗਾਂਧੀ ਪਰਿਵਾਰ ਦੀ ਐੱਸ. ਪੀ. ਜੀ. ਸੁਰੱਖਿਆ ਹਟਾਉਣ ਦਾ ਮੁੱਦਾ ਲੋਕ ਸਭਾ 'ਚ ਉੱਠਿਆ
. . .  55 minutes ago
ਨਵੀਂ ਦਿੱਲੀ, 19 ਨਵੰਬਰ- ਕਾਂਗਰਸ ਨੇਤਾ ਅਧੀਰ ਰੰਜਨ ਚੌਧਰੀ ਨੇ ਅੱਜ ਲੋਕ ਸਭਾ 'ਚ ਪਾਰਟੀ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਅਤੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੀ ਐੱਸ. ਪੀ. ਜੀ. ਸੁਰੱਖਿਆ ਹਟਾਉਣ...
ਸਾਈਕਲ 'ਤੇ 3500 ਕਿਲੋਮੀਟਰ ਦੀ ਯਾਤਰਾ ਕਰਨ ਵਾਲੇ ਪੁਲਿਸ ਮੁਲਾਜ਼ਮਾਂ ਨੇ ਗੁਰਦੁਆਰਾ ਕਿਲ੍ਹਾ ਮੁਬਾਰਕ ਵਿਖੇ ਟੇਕਿਆ ਮੱਥਾ
. . .  about 1 hour ago
ਬਠਿੰਡਾ, 19 ਨਵੰਬਰ (ਨਾਇਬ ਸਿੰਘ ਸਿੱਧੂ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ਾਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਸਾਈਕਲ 'ਤੇ 3500 ਕਿਲੋਮੀਟਰ ਦੀ ਯਾਤਰਾ ਕਰਨ ਵਾਲੇ ਦੋ ਪੁਲਿਸ...
ਪੰਜਾਬ 'ਚ ਤਿੰਨ ਆਈ. ਪੀ. ਐੱਸ. ਅਫ਼ਸਰਾਂ ਦੇ ਤਬਾਦਲੇ
. . .  about 1 hour ago
ਚੰਡੀਗੜ੍ਹ, 19 ਨਵੰਬਰ (ਵਿਕਰਮਜੀਤ ਸਿੰਘ ਮਾਨ)- ਪੰਜਾਬ ਸਰਕਾਰ ਵਲੋਂ ਸੂਬੇ 'ਚ ਤਿੰਨ ਆਈ. ਪੀ. ਐੱਸ...
ਕੇਰਲ ਪੁਲਿਸ ਨੇ 12 ਸਾਲਾ ਲੜਕੀ ਨੂੰ ਸਬਰੀਮਾਲਾ ਮੰਦਰ 'ਚ ਦਾਖ਼ਲ ਹੋਣ ਤੋਂ ਰੋਕਿਆ
. . .  about 1 hour ago
ਤਿਰੂਵਨੰਤਪੁਰਮ, 19 ਨਵੰਬਰ- ਕੇਰਲ ਪੁਲਿਸ ਨੇ ਅੱਜ ਇੱਕ 12 ਸਾਲਾ ਲੜਕੀ ਨੂੰ ਸਬਰੀਮਾਲਾ ਮੰਦਰ 'ਚ ਦਾਖ਼ਲ ਹੋਣ ਤੋਂ ਰੋਕਿਆ ਹੈ। ਦੱਸਿਆ ਜਾ ਰਿਹਾ ਹੈ ਕਿ ਉਕਤ ਲੜਕੀ...
ਭਾਰਤ-ਪਾਕਿਸਤਾਨ ਵਿਚਾਲੇ ਪੋਸਟਲ ਸਰਵਿਸ ਬਹਾਲ
. . .  about 1 hour ago
ਇਸਲਾਮਾਬਾਦ, 19 ਨਵੰਬਰ- ਪਾਕਿਸਤਾਨ ਨੇ ਭਾਰਤ ਨਾਲ ਪੋਸਟਲ ਸਰਵਿਸ ਨੂੰ ਮੁੜ ਬਹਾਲ ਕਰ ਦਿੱਤਾ ਹੈ। ਪਾਕਿਸਤਾਨੀ ਮੀਡੀਆ ਦੇ ਹਵਾਲੇ ਨਾਲ...
ਸੜਕ ਕਿਨਾਰਿਓਂ ਮਿਲੀ ਵਿਅਕਤੀ ਦੀ ਲਾਸ਼
. . .  about 2 hours ago
ਡੇਹਲੋਂ, 19 ਨਵੰਬਰ (ਅੰਮ੍ਰਿਤਪਾਲ ਸਿੰਘ ਕੈਲੇ)- ਪੁਲਿਸ ਕਮਿਸ਼ਨਰ ਲੁਧਿਆਣਾ ਦੇ ਥਾਣਾ ਡੇਹਲੋਂ ਦੇ ਘੇਰੇ ਅੰਦਰ ਪੈਂਦੇ ਇਲਾਕੇ 'ਚ ਅੱਜ 45 ਸਾਲ ਦੇ ਕਰੀਬ ਇੱਕ ਵਿਅਕਤੀ ਦੀ ਲਾਸ਼ ਮਿਲੀ...
ਕਾਂਗਰਸ-ਐੱਨ. ਸੀ. ਪੀ. ਨੇਤਾਵਾਂ ਵਿਚਾਲੇ ਅੱਜ ਹੋਣ ਵਾਲੀ ਬੈਠਕ ਮੁਲਤਵੀ
. . .  about 2 hours ago
ਨਵੀਂ ਦਿੱਲੀ, 19 ਨਵੰਬਰ- ਮਹਾਰਾਸ਼ਟਰ 'ਚ ਸਰਕਾਰ ਗਠਨ ਦੇ ਮੁੱਦੇ 'ਤੇ ਕਾਂਗਰਸ ਅਤੇ ਐੱਨ. ਸੀ. ਪੀ. ਨੇਤਾਵਾਂ ਵਿਚਾਲੇ ਅੱਜ ਹੋਣ ਵਾਲੀ ਬੈਠਕ ਮੁਲਤਵੀ ਕਰ ਦਿੱਤੀ ਗਈ ਹੈ। ਐੱਨ. ਸੀ. ਪੀ. ਨੇਤਾ...
ਲੁਧਿਆਣਾ ਦਮੋਰੀਆ ਪੁਲ ਨੇੜੇ ਲੀਹੋਂ ਲੱਥਾ ਮਾਲ ਗੱਡੀ ਦਾ ਡੱਬਾ
. . .  about 2 hours ago
ਲੁਧਿਆਣਾ, 19 ਨਵੰਬਰ (ਰੁਪੇਸ਼ ਕੁਮਾਰ)- ਲੁਧਿਆਣਾ ਦਮੋਰੀਆ ਪੁਲ ਨੇੜੇ ਅੱਜ ਉਸ ਵੇਲੇ ਵੱਡਾ ਹਾਦਸਾ ਹੋਣੋਂ ਟਲ ਗਿਆ, ਜਦੋਂ ਇੱਕ ਮਾਲ ਗੱਡੀ ਦਾ ਡੱਬਾ ਅਚਾਨਕ ਲੀਹੋਂ ਲੱਥ ਗਿਆ। ਇਹ ਟਰੇਨ ਲੁਧਿਆਣਾ...
ਇਲਾਜ ਲਈ ਏਅਰ ਐਂਬੂਲੈਂਸ ਰਾਹੀਂ ਲੰਡਨ ਰਵਾਨਾ ਹੋਏ ਨਵਾਜ਼ ਸ਼ਰੀਫ਼
. . .  2 minutes ago
ਇਸਲਾਮਾਬਾਦ, 19 ਨਵੰਬਰ- ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਡਾਕਟਰੀ ਇਲਾਜ ਲਈ ਅੱਜ ਲਾਹੌਰ ਹਵਾਈ ਅੱਡੇ ਤੋਂ ਏਅਰ ਐਂਬੂਲੈਂਸ ਰਾਹੀਂ ਲੰਡਨ ਰਵਾਨਾ ਹੋ ਗਏ ਹਨ। ਸ਼ਰੀਫ਼ ਦੇ...
ਹੰਗਾਮੇ ਕਾਰਨ ਰਾਜ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਲਈ ਮੁਲਤਵੀ
. . .  about 3 hours ago
ਸੰਸਦ 'ਚ ਇੰਦਰਾ ਗਾਂਧੀ ਨੂੰ ਦਿੱਤੀ ਗਈ ਸ਼ਰਧਾਂਜਲੀ
. . .  about 3 hours ago
ਨਵੀਂ ਦਿੱਲੀ, 19 ਨਵੰਬਰ- ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੂੰ ਅੱਜ ਉਨ੍ਹਾਂ ਦੇ 102ਵੇਂ ਜਨਮ ਦਿਨ ਮੌਕੇ ਲੋਕ ਸਭਾ ਦੇ ਸਪੀਕਰ ਓਮ ਬਿਰਲਾ, ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ...
ਲੋਕ ਸਭਾ ਦੀ ਕਾਰਵਾਈ ਸ਼ੁਰੂ, ਵਿਰੋਧੀ ਧਿਰ ਕਰ ਰਹੇ ਹਨ ਹੰਗਾਮਾ
. . .  about 3 hours ago
ਨਵੀਂ ਦਿੱਲੀ, 19 ਨਵੰਬਰ- ਸਰਦ ਰੁੱਤ ਇਜਲਾਸ ਦੇ ਅੱਜ ਦੂਜੇ ਦਿਨ ਲੋਕ ਸਭਾ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਸਦਨ 'ਚ ਵਿਰੋਧੀ ਧਿਰਾਂ ਦੇ ਸੰਸਦ ਮੈਂਬਰ...
ਦਰਦਨਾਕ ਸੜਕ ਹਾਦਸੇ 'ਚ ਇੰਟੈਲੀਜੈਂਸ ਬਿਊਰੋ ਦੇ ਅਧਿਕਾਰੀ ਦੀ ਮੌਤ
. . .  about 3 hours ago
ਸੰਗਤ ਮੰਡੀ, 19 ਨਵੰਬਰ (ਦੀਪਕ)- ਬੀਤੀ ਰਾਤ ਬਠਿੰਡਾ-ਬਾਦਲ ਰੋਡ 'ਤੇ ਪਿੰਡ ਕਾਲਝਰਾਨੀ ਵਿਖੇ ਕਾਰ ਵਲੋਂ ਟੱਕਰ ਮਾਰੇ ਜਾਣ ਕਾਰਨ ਮੋਟਰਸਾਈਕਲ ਸਵਾਰ ਇੱਕ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ...
ਕਾਂਗਰਸ ਨੇ ਲੋਕ ਸਭਾ 'ਚ ਦਿੱਤਾ ਸਦਨ ਨੂੰ ਮੁਲਤਵੀ ਕਰਨ ਦਾ ਪ੍ਰਸਤਾਵ
. . .  about 3 hours ago
ਨਵੀਂ ਦਿੱਲੀ, 19 ਨਵੰਬਰ- ਕਾਂਗਰਸ ਨੇ ਪਾਰਟੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਅਤੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੀ ਐੱਸ. ਪੀ. ਜੀ. ਸੁਰੱਖਿਆ ਹਟਾਉਣ ਨੂੰ ਲੈ...
ਪ੍ਰਧਾਨ ਮੰਤਰੀ ਮੋਦੀ ਨੇ ਇੰਦਰਾ ਗਾਂਧੀ ਨੂੰ ਦਿੱਤੀ ਸ਼ਰਧਾਂਜਲੀ
. . .  about 4 hours ago
ਪੱਕਾ ਮੋਰਚਾ ਲਾਈ ਬੈਠੇ ਬੀ.ਐਡ ਅਧਿਆਪਕਾਂ ਦੀ ਸਿੱਖਿਆ ਮੰਤਰੀ ਨਾਲ ਬੈਠਕ
. . .  about 5 hours ago
ਅਕਾਲੀ ਆਗੂ ਦਲਬੀਰ ਸਿੰਘ ਢਿਲਵਾਂ ਦਾ ਗੋਲੀਆਂ ਮਾਰ ਕੇ ਕਤਲ
. . .  about 5 hours ago
ਇੰਦਰਾ ਗਾਂਧੀ ਨੂੰ ਸ਼ਰਧਾਂਜਲੀ ਕੀਤੀ ਗਈ ਭੇਟ
. . .  about 5 hours ago
ਦਿੱਲੀ ਐਨ.ਸੀ.ਆਰ. ਵਿਚ ਘਟਿਆ ਪ੍ਰਦੂਸ਼ਣ
. . .  about 6 hours ago
ਅੱਜ ਦਾ ਵਿਚਾਰ
. . .  about 6 hours ago
ਸਿਆਚਿਨ : ਗਲੇਸ਼ੀਅਰ 'ਚ 8 ਫਸੇ ਜਵਾਨ, ਬਚਾਅ ਕਾਰਜ ਜਾਰੀ
. . .  1 day ago
ਪੰਜਾਬੀ ਫ਼ਿਲਮ ਅਦਾਕਾਰ ਜਸਵਿੰਦਰ ਭੱਲਾ ਦੇ ਸਾਲੇ ਵੱਲੋਂ ਖ਼ੁਦਕੁਸ਼ੀ, ਤਿੰਨ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
. . .  1 day ago
ਸੜਕ ਹਾਦਸੇ 'ਚ ਦੋ ਮਾਸੂਮ ਬੱਚਿਆਂ ਦੀ ਹੋਈ ਮੌਤ
. . .  1 day ago
ਤੀਰ-ਅੰਦਾਜ਼ ਆਰਤੀ ਬਣੀ ਗੋਲਡ ਮੈਡਲਿਸਟ
. . .  1 day ago
ਜੰਮੂ-ਕਸ਼ਮੀਰ : ਰਾਜੌਰੀ 'ਚ ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਚੰਗਾਲੀਵਾਲਾ ਕਾਂਡ : ਪੰਜਾਬ ਸਰਕਾਰ ਵੱਲੋਂ ਪੀੜਤ ਪਰਿਵਾਰ ਨੂੰ 20 ਲੱਖ ਰੁਪਏ ਮੁਆਵਜ਼ਾ ਅਤੇ ਨੌਕਰੀ ਦੇਣ ਦਾ ਐਲਾਨ
. . .  1 day ago
ਬਿਲ ਗੇਟਸ ਨੇ ਕੀਤੀ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ
. . .  1 day ago
ਸੋਨੀਆ ਗਾਂਧੀ ਨੂੰ ਉਨ੍ਹਾਂ ਦੀ ਰਿਹਾਇਸ਼ 'ਤੇ ਮਿਲਣ ਪਹੁੰਚੇ ਸ਼ਰਦ ਪਵਾਰ
. . .  1 day ago
ਬਿਹਾਰ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, 6 ਬੱਚਿਆਂ 'ਤੇ ਪਲਟਿਆ 18 ਟਾਇਰੀ ਟਰੱਕ
. . .  1 day ago
ਹੈਰੋਇਨ ਸਮੇਤ ਫ਼ੌਜ 'ਚੋ ਸੇਵਾ ਮੁਕਤ ਕੈਪਟਨ ਅਤੇ ਪੁਲਿਸ ਮੁਲਾਜ਼ਮ ਕਾਬੂ
. . .  1 day ago
ਜੇ. ਐੱਨ. ਯੂ. ਦੇ ਵਿਦਿਆਰਥੀਆਂ ਨਾਲ ਅਸੀਂ ਗੱਲ ਕਰਨ ਦੀ ਕੋਸ਼ਿਸ਼ ਕਰ ਰਹੇ ਹਾਂ- ਦਿੱਲੀ ਪੁਲਿਸ
. . .  1 day ago
ਸ਼ਿਵ ਸੈਨਾ, ਟੀ.ਐਮ.ਸੀ ਸਮੇਤ ਹੋਰ ਪਾਰਟੀਆਂ ਦਾ ਰਾਜਸਭਾ ਦੇ ਸਪੀਕਰ ਨੂੰ ਨੋਟਿਸ ਜਾਰੀ
. . .  1 day ago
ਜੇ. ਐੱਨ. ਯੂ. ਵਿਦਿਆਰਥੀਆਂ ਦੇ ਮਾਰਚ ਨੂੰ ਪੁਲਿਸ ਨੇ ਸਫਦਰਜੰਗ ਮਕਬਰੇ ਨੇੜੇ ਰੋਕਿਆ
. . .  1 day ago
11 ਨਮੂਨਿਆਂ ਦੇ ਆਧਾਰ 'ਤੇ ਦਿੱਲੀ ਦੇ ਪਾਣੀ ਦੀ ਗੁਣਵੱਤਾ ਦਾ ਨਹੀਂ ਲਗਾਇਆ ਜਾ ਸਕਦਾ ਅੰਦਾਜ਼ਾ : ਕੇਜਰੀਵਾਲ
. . .  1 day ago
ਵਾਇਰਲ ਫੋਟੋ 'ਤੇ ਬੋਲੇ ਗੰਭੀਰ- ਜੇਕਰ ਜਲੇਬੀ ਖਾਣ ਨਾਲ ਦਿੱਲੀ 'ਚ ਵਧਿਆ ਪ੍ਰਦੂਸ਼ਣ ਤਾਂ ਨਹੀਂ ਖਾਵਾਂਗਾ
. . .  1 day ago
ਪਾਕਿਸਤਾਨ : ਸਤਲੁਜ ਦਰਿਆ 'ਚ ਕਿਸ਼ਤੀ ਪਲਟਣ ਕਾਰਨ ਅੱਠ ਲੋਕਾਂ ਦੀ ਮੌਤ
. . .  about 1 hour ago
ਦੇਸ਼ ਦੀ ਬਿਹਤਰੀ ਲਈ ਰਾਜ ਸਭਾ ਹਮੇਸ਼ਾ ਰਹੀ ਹੈ ਤਿਆਰ : ਪ੍ਰਧਾਨ ਮੰਤਰੀ ਮੋਦੀ
. . .  about 1 hour ago
ਦਲਿਤ ਨੌਜਵਾਨ ਜਗਮੇਲ ਦੇ ਪਰਿਵਾਰਕ ਮੈਂਬਰਾਂ ਵਲੋਂ ਕੈਪਟਨ ਸੰਧੂ ਨਾਲ ਮੁਲਾਕਾਤ
. . .  about 1 hour ago
ਬੂਹ ਹਥਾੜ ਖੇਤਰ 'ਚ ਨਾਜਾਇਜ਼ ਮਾਈਨਿੰਗ ਖ਼ਿਲਾਫ਼ ਵੱਡੀ ਕਾਰਵਾਈ
. . .  about 1 hour ago
ਸੰਸਦ ਭਾਰਤ ਦੀ ਵਿਕਾਸ ਯਾਤਰਾ ਦਾ ਪ੍ਰਤੀਬਿੰਬ ਹੈ- ਮੋਦੀ
. . .  6 minutes ago
ਰਾਜ ਸਭਾ ਦੇ 250ਵੇਂ ਸੈਸ਼ਨ 'ਚ ਸ਼ਾਮਲ ਹੋਣਾ ਮੇਰੀ ਖ਼ੁਸ਼ਕਿਸਮਤੀ- ਪ੍ਰਧਾਨ ਮੰਤਰੀ ਮੋਦੀ
. . .  7 minutes ago
ਸਦਨ ਨੇ ਬਦਲੇ ਹਾਲਾਤ 'ਚ ਖ਼ੁਦ ਨੂੰ ਢਾਲਣ ਦੀ ਕੋਸ਼ਿਸ਼ ਕੀਤੀ- ਮੋਦੀ
. . .  9 minutes ago
ਰਾਜ ਸਭਾ 'ਚ ਯੋਗਦਾਨ ਦੇਣ ਵਾਲਿਆਂ ਨੂੰ ਵਧਾਈਆਂ- ਪ੍ਰਧਾਨ ਮੰਤਰੀ ਮੋਦੀ
. . .  10 minutes ago
ਰਾਜ ਸਭਾ ਦੇ 250ਵੇਂ ਸੈਸ਼ਨ ਮੌਕੇ ਸਦਨ ਨੂੰ ਸੰਬੋਧਿਤ ਕਰ ਰਹੇ ਹਨ ਪ੍ਰਧਾਨ ਮੰਤਰੀ ਮੋਦੀ
. . .  12 minutes ago
ਕੈਪਟਨ ਸੰਧੂ ਨਾਲ ਮੁਲਾਕਾਤ ਕਰਨਗੇ ਦਲਿਤ ਨੌਜਵਾਨ ਦੇ ਜਗਮੇਲ ਦੇ ਪਰਿਵਾਰਕ ਮੈਂਬਰ
. . .  20 minutes ago
ਕੈਲੇਫੋਰਨੀਆ 'ਚ ਗੋਲੀਬਾਰੀ, ਚਾਰ ਲੋਕਾਂ ਦੀ ਮੌਤ
. . .  32 minutes ago
ਰਾਜ ਸਭਾ ਦੇ 250ਵੇਂ ਸੈਸ਼ਨ ਮੌਕੇ ਸਦਨ ਨੂੰ ਸੰਬੋਧਿਤ ਕਰਨਗੇ ਪ੍ਰਧਾਨ ਮੰਤਰੀ ਮੋਦੀ
. . .  47 minutes ago
ਸੰਸਦ 'ਚ ਪਹੁੰਚੇ ਸੰਨੀ ਦਿਓਲ
. . .  about 1 hour ago
ਦਿੱਲੀ 'ਚ ਆਸਮਾਨ ਸਾਫ਼, ਇਸ ਲਈ ਔਡ-ਈਵਨ ਦੀ ਕੋਈ ਲੋੜ ਨਹੀਂ- ਕੇਜਰੀਵਾਲ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 12 ਜੇਠ ਸੰਮਤ 551

ਜਲੰਧਰ

ਕਾਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਮੋਟਰਸਾਈਕਲ ਚਾਲਕ ਦੀ ਮੌਤ

ਭੋਗਪੁਰ, 25 ਮਈ (ਕੁਲਦੀਪ ਸਿੰਘ ਪਾਬਲਾ, ਕਮਲਜੀਤ ਸਿੰਘ ਡੱਲੀ)-ਅੱਜ ਸ਼ਾਮ 4 ਵਜੇ ਜਲੰਧਰ-ਜੰਮੂ ਰਾਸ਼ਟਰੀ ਰਾਜ ਮਾਰਗ ਉਪਰ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਲੜੋਆ ਨਜ਼ਦੀਕ ਪੁੱਲ ਉਪਰ ਵਾਪਰੇ ਹਾਦਸੇ ਦੌਰਾਨ ਇੰਡੀਕਾ ਕਾਰ ਤੇ ਮੋਟਰਸਾਈਕਲ ਦੀ ਭਿਆਨਕ ਟੱਕਰ ਹੋ ਗਈ | ਘਟਨਾ ਸਥਾਨ ਤੋਂ ਮਿਲੀ ਜਾਣਕਾਰੀ ਅਨੁਸਾਰ ਜਲੰਧਰ ਤੋਂ ਪਠਾਨਕੋਟ ਵੱਲ ਜਾ ਰਹੀ ਇੰਡੀਕਾ ਵਿਸਟਾ ਕਾਰ ਨੰਬਰ ਪੀ.ਬੀ. 07 ਜੈਡ 9083 ਜਿਸ ਨੂੰ ਇਕ ਪੁਲਿਸ ਕਰਮਚਾਰੀ ਚਲਾ ਰਿਹਾ ਸੀ, ਨੇ ਆਪਣੇ ਅੱਗੇ ਚੱਲ ਰਹੇ ਮੋਟਰਸਾਈਕਲ ਨੰਬਰ ਪੀ.ਬੀ.07 ਬੀ.ਐਸ. 2023 ਨੂੰ ਪਿਛਲੇ ਪਾਸਿਓਾ ਜ਼ਬਰਦਸਤ ਟੱਕਰ ਮਾਰੀ ਜਿਸ ਨਾਲ ਮੋਟਰਸਾਈਕਲ ਚਾਲਕ ਨੌਜਵਾਨ ਗੰਭੀਰ ਜ਼ਖਮੀ ਹੋ ਗਿਆ | ਇਹ ਟੱਕਰ ਇੰਨੀ ਭਿਆਨਕ ਸੀ ਕਿ ਕਾਰ ਨੌਜਵਾਨ ਨੂੰ ਆਪਣੇ ਨਾਲ ਘੜੀਸਦੀ ਹੋਈ ਦੂਰ ਤੱਕ ਲੈ ਗਈ | ਹਾਦਸੇ ਦਾ ਸ਼ਿਕਾਰ ਹੋਏ ਵਿਆਕਤੀ ਦੇ ਸਿਰ ਅਤੇ ਛਾਤੀ ਉੱਪਰ ਡੂੰਘੀਆਂ ਸੱਟਾਂ ਲੱਗੀਆਂ | ਰਾਹਗੀਰਾਂ ਵਲੋਂ ਜ਼ਖਮੀ ਨੌਜਵਾਨ ਨੂੰ ਭੋਗਪੁਰ ਦੇ ਇਕ ਨਿੱਜੀ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ | ਜਦੋਂਕਿ ਕਾਰ ਚਾਲਕ ਗੱਡੀ ਨੂੰ ਮੌਕੇ 'ਤੇ ਛੱਡ ਕੇ ਭੱਜ ਗਿਆ | ਜ਼ਖਮੀ ਨੌਜਵਾਨ ਦੀ ਪਹਿਚਾਣ ਦੀਪਕ ਪੁੱਤਰ ਹੇਮਰਾਜ ਵਾਸੀ ਪਿੰਡ ਜੋੜਾ ਵਜੋਂ ਹੋਈ, ਜੋ ਸੀ.ਟੀ. ਕਾਲਜ ਜਲੰਧਰ ਵਿਖੇ ਬੀ.ਬੀ.ਏ ਦੀ ਪੜ੍ਹਾਈ ਕਰ ਰਿਹਾ ਹੈ | ਹਾਦਸੇ ਦਾ ਸ਼ਿਕਾਰ ਵਿਅਕਤੀ ਨੂੰ ਮੁਢਲੀ ਸਹਾਇਤਾ ਦੇਣ ਉਪੰਰਤ ਜੌਹਲ ਹਸਪਤਾਲ ਜਲੰਧਰ ਵਿਖੇ ਰੈਫਰ ਕਰ ਦਿੱਤਾ ਗਿਆ, ਜਿਥੇ ਉਸ ਦੀ ਮੌਤ ਹੋ ਗਈ | ਪੁਲਿਸ ਥਾਣਾ ਭੋਗਪੁਰ ਦੇ ਏ.ਐਸ.ਆਈ. ਕਰਨੈਲ ਸਿੰਘ ਨੇ ਕਾਰ ਤੇ ਮੋਟਰਸਾਈਕਲ ਨੂੰ ਆਪਣੇ ਕਬਜ਼ੇ 'ਚ ਲੈਂਦਿਆਂ ਕਾਰ ਚਾਲਕ ਦੀ ਭਾਲ ਸ਼ੁਰੂ ਕਰ ਦਿੱਤੀ ਹੈ | ਮੋਟਰਸਾਈਕਲ ਨਾਲ ਹਾਦਸਾ ਕਰਨ ਵਾਲੀ ਇੰਡੀਕਾ ਕਾਰ 'ਚੋਂ ਪੁਲਿਸ ਨੂੰ ਪੰਜਾਬ ਪੁਲਿਸ ਦੀ ਵਰਦੀ, ਖੁੱਲ੍ਹੀ ਪਈ ਸ਼ਰਾਬ, ਮੋਬਾਈਲ , ਨਸ਼ੀਲੀਆਂ ਤੇ ਇਤਰਾਜ਼ਣੋਗ ਵਸਤੂਆਂ ਵੱਡੀ ਮਾਤਰਾ 'ਚ ਬਰਾਮਦ ਹੋਈਆ ਹਨ |ਗੱਡੀ 'ਚ ਪਈ ਪੁਲਿਸ ਮੁਲਾਜ਼ਮ ਦੀ ਵਰਦੀ ਉਪਰ ਲੱਗੀ ਨਾਂਅ ਵਾਲੀ ਪਲੇਟ 'ਤੇ ਮਨਜਿੰਦਰਪਾਲ ਸਿੰਘ ਸਿਪਾਹੀ ਲਿਖਿਆ ਹੋਇਆ ਸੀ | ਪੁਲਿਸ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਗੱਡੀ ਚਾਲਕ ਦੀ ਪਹਿਚਾਣ ਮਨਜਿੰਦਰਪਾਲ ਸਿੰਘ ਪੁੱਤਰ ਅਵਤਾਰ ਸਿੰਘ, ਵਾਸੀ ਵਾਰਡ ਨੰਬਰ 12, ਥਾਣਾ ਟਾਂਡਾ-ਉੜਮੁੜ ਵਜੋਂ ਹੋਈ ਹੈ |ਜਿਸ ਵਿਰੁੱਧ ਅਗਲੇਰੀ ਕਾਰਵਾਈ ਭੋਗਪੁਰ ਪੁਲਿਸ ਵਲੋਂ ਅਮਲ 'ਚ ਲਿਆਂਦੀ ਜਾ ਰਹੀ ਹੈ |

ਚਾਰਾ ਕੱਟਣ ਵਾਲੀ ਮਸ਼ੀਨ 'ਚ ਆਇਆ ਮਜ਼ਦੂਰ ਦਾ ਪੈਰ, ਲੱਤ ਕੱਟੀ ਗਈ

ਮਕਸੂਦਾਂ, 25 ਮਈ (ਲਖਵਿੰਦਰ ਪਾਠਕ)-ਸੁਰਾਨਸੀ ਖੇਤਰ 'ਚ ਇਕ ਧਾਰਮਿਕ ਸੰਸਥਾ ਦੇ ਟਰੱਸਟ ਅਧੀਨ ਚੱਲਦੇ ਇਕ ਫਾਰਮ ਹਾਊਸ 'ਚ ਚਾਰਾ ਬਣਾਉਣ ਵਾਲੀ ਮਸ਼ੀਨ 'ਚ ਇਕ ਮਜ਼ਦੂਰ ਦਾ ਪੈਰ ਆਉਣ ਕਾਰਨ ਮਸ਼ੀਨ ਨੇ ਉਸ ਨੂੰ ਆਪਣੀ ਲਪੇਟ 'ਚ ਲੈ ਲਿਆ ਜਿਸ ਕਾਰਨ ਮਜ਼ਦੂਰ ਗੰਭੀਰ ਜ਼ਖ਼ਮੀ ਹੋ ...

ਪੂਰੀ ਖ਼ਬਰ »

ਕਈ ਪ੍ਰਾਜੈਕਟ ਬੰਦ ਹੋਣ ਕਾਰਨ ਚੋਣਾਂ 'ਚ ਲੋਕਾਂ ਨੇ ਨਿਗਮ ਪ੍ਰਤੀ ਦਿਖਾਈ ਨਾਰਾਜ਼ਗੀ

ਆਧਾਰ ਘੱਟਣ ਨਾਲ ਕਾਂਗਰਸੀ ਆਗੂਆਂ ਦੇ ਨਿਸ਼ਾਨੇ 'ਤੇ ਆ ਗਈ ਨਿਗਮ

ਜਲੰਧਰ, 25 ਮਈ (ਸ਼ਿਵ ਸ਼ਰਮਾ)- ਲੋਕ-ਸਭਾ ਚੋਣਾਂ 'ਚ ਜਲੰਧਰ ਸ਼ਹਿਰੀ ਹਲਕੇ 'ਚ ਮਾੜੇ ਪ੍ਰਦਰਸ਼ਨ ਕਰਕੇ ਕਾਂਗਰਸੀ ਆਗੂਆਂ ਦੀ ਨਾਰਾਜ਼ਗੀ ਹੁਣ ਸਾਹਮਣੇ ਆਉਣ ਲੱਗੀ ਹੈ ਤੇ ਹੁਣ ਕਈ ਆਗੂ ਨਿਗਮ ਦੀ ਢਿੱਲੀ ਕਾਰਗੁਜ਼ਾਰੀ ਦੀ ਖੁੱਲ ਕੇ ਨਿਖੇਧੀ ਕਰ ਰਹੇ ਹਨ | ਆਗੂ ਤਾਂ ਨਿਗਮ ਦੀ ...

ਪੂਰੀ ਖ਼ਬਰ »

2 ਮੋਟਰਸਾਈਕਲਾਂ ਦੀ ਟੱਕਰ 'ਚ ਕਿਸਾਨ ਦੀ ਮੌਤ

ਸ਼ਾਹਕੋਟ, 25 ਮਈ (ਸੁਖਦੀਪ ਸਿੰਘ, ਬਾਂਸਲ, ਸਚਦੇਵਾ)- ਸ਼ਾਹਕੋਟ ਦੇ ਪਿੰਡ ਸਲੈਚਾਂ ਵਿਖੇ ਬੀਤੀ ਸ਼ਾਮ ਦੋ ਮੋਟਰਸਾਈਕਲਾਂ ਦੀ ਟੱਕਰ ਦੌਰਾਨ ਇਕ ਕਿਸਾਨ ਦੀ ਮੌਤ ਹੋ ਗਈ | ਮਿ੍ਤਕ ਕਿਸਾਨ ਦੇ ਰਿਸ਼ਤੇਦਾਰ ਸਮਰਪ੍ਰੀਤ ਸਿੰਘ ਪੁੱਤਰ ਰੇਸ਼ਮ ਸਿੰਘ ਵਾਸੀ ਪਿੰਡ ਬਾਹਮਣੀਆਂ ...

ਪੂਰੀ ਖ਼ਬਰ »

ਅਣਪਛਾਤੀ ਕਾਰ ਦੀ ਟੱਕਰ ਨਾਲ ਮੋਟਰਸਾਈਕਲ ਸਮੇਤ ਪਤੀ-ਪਤਨੀ ਫਲਾਈਓਵਰ ਤੋਂ ਥੱਲੇ ਡਿੱਗੇ

ਮਕਸੂਦਾਂ, 25 ਮਈ (ਲਖਵਿੰਦਰ ਪਾਠਕ)-ਥਾਣਾ 8 ਅਧੀਨ ਆਉਂਦੇ ਟਰਾਂਸਪੋਰਟ ਨਗਰ ਫਲਾਈਓਵਰ 'ਤੇ ਮੋਟਰਸਾਈਕਲ 'ਤੇ ਜਾ ਰਹੇ ਪਤੀ-ਪਤਨੀ ਨੂੰ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ ਜਿਸ ਕਾਰਨ ਪਤੀ-ਪਤਨੀ ਮੋਟਰਸਾਈਕਲ ਸਮੇਤ ਫਲਾਈਓਵਰ ਤੋਂ ਥੱਲੇ ਡਿੱਗ ਗਏ | ਹਾਦਸੇ 'ਚ ਪਤੀ ਦੀ ...

ਪੂਰੀ ਖ਼ਬਰ »

ਟਰੀਟਮੈਂਟ ਪਲਾਂਟ ਵਿਵਾਦ ਸਬੰਧੀ ਮੀਟਿੰਗ ਕੱਲ੍ਹ

ਜਲੰਧਰ, 25 ਮਈ (ਸ਼ਿਵ)- ਫੋਕਲ ਪੁਆਇੰਟ ਦੇ ਨਾਲ ਹੀ ਬਣਨ ਵਾਲੇ ਟਰੀਟਮੈਂਟ ਪਲਾਂਟ ਵਿਵਾਦ ਦੇ ਮਾਮਲੇ 'ਚ 27 ਮਈ ਨੂੰ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਦਫ਼ਤਰ 'ਚ ਹੋਣ ਵਾਲੀ ਮੀਟਿੰਗ ਲਈ ਸਨਅਤਕਾਰਾਂ ਤੇ ਨਾਲ ਵਿਰੋਧ ਕਰਨ ਵਾਲੇ ਪਿੰਡ ਦੇ ਮੋਹਤਬਰਾਂ ਨੂੰ ਵੀ ਸੱਦ ਲਿਆ ਹੈ | ...

ਪੂਰੀ ਖ਼ਬਰ »

ਛਾਉਣੀ ਰੇਲਵੇ ਸਟੇਸ਼ਨ 'ਤੇ ਸਟਾਲਾਂ ਵਾਲਿਆਂ ਵਲੋਂ ਸ਼ਰੇ੍ਹਆਮ ਉਡਾਈਆਂ ਜਾ ਰਹੀਆਂ ਹਨ ਨਿਯਮਾਂ ਦੀਆਂ ਧੱਜੀਆਂ

ਜਲੰਧਰ ਛਾਉਣੀ, 25 ਮਈ (ਪਵਨ ਖਰਬੰਦਾ)-ਬੀਤੇ ਕਈ ਸਾਲਾਂ ਤੋਂ ਯਾਤਰੀਆਂ ਨੂੰ ਬਣਦੀਆਂ ਸਹੂਲਤਾਂ ਦੇਣ 'ਚ ਅਸਫਲ ਰਿਹਾ ਜਲੰਧਰ ਛਾਉਣੀ ਰੇਲਵੇ ਸਟੇਸ਼ਨ 'ਤੇ ਬੀਤੇ ਕਰੀਬ ਇਕ ਮਹੀਨੇ ਪਹਿਲਾਂ ਖੋਲ੍ਹੇ ਗਏ ਖਾਣ-ਪੀਣ ਦੇ ਸਟਾਲਾਂ ਦੇ ਮਾਲਕਾਂ ਵਲੋਂ ਰੇਲ ਦੇ ਨਿਯਮਾਂ ਦੀਆਂ ...

ਪੂਰੀ ਖ਼ਬਰ »

ਕੈਂਬਰਿਜ ਇੰਟਰਨੈਸ਼ਨਲ ਸਕੂਲ ਫ਼ਾਰ ਗਰਲਜ਼ ਵਿਖੇ ਸਹੁੰ ਚੁੱਕ ਸਮਾਗਮ

ਜਲੰਧਰ, 25 ਮਈ (ਰਣਜੀਤ ਸਿੰਘ ਸੋਢੀ)-ਕੈਂਬਰਿਜ ਇੰਟਰਨੈਸ਼ਨਲ ਸਕੂਲ ਫ਼ਾਰ ਗਰਲਜ਼ ਵਿਖੇ ਨਵੇਂ ਸੈਸ਼ਨ 2019-20 ਦੇ ਆਗਾਜ਼ ਮੌਕੇ ਵਿਦਿਆਰਥੀਆਂ 'ਚ ਲੀਡਰਸ਼ਿਪ ਦੇ ਗੁਣ ਪੈਦਾ ਕਰਨ ਤੇ ਆਪਣੀਆਂ ਜ਼ਿੰਮੇਵਾਰੀਆਂ ਨੂੰ ਤਨਦੇਹੀ ਨਾਲ ਨਿਭਾਉਣ ਲਈ ਇਨਵੈਸਚਰ ਸੈਰਾਮਨੀ ਦਾ ...

ਪੂਰੀ ਖ਼ਬਰ »

ਸਿੱਖਿਆ ਮੰਤਰੀ ਵਲੋਂ ਕਪੂਰ ਪਿੰਡ ਸਕੂਲ ਦੀ ਪਿ੍ੰਸੀਪਲ ਲਵਲੀਨ ਕੌਰ ਦਾ ਵਿਸ਼ੇਸ਼ ਸਨਮਾਨ

ਜਲੰਧਰ, 25 ਮਈ (ਜਤਿੰਦਰ ਸਾਬੀ) ਸਿੱਖਿਆ ਮੰਤਰੀ ਪੰਜਾਬ ਓ.ਪੀ ਸੋਨੀ ਤੇ ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਪ੍ਰਮੱੁਖ ਸਕੱਤਰ ਕ੍ਰਿਸ਼ਨ ਕੁਮਾਰ ਵਲੋਂ 10ਵੀਂ ਤੇ 12ਵੀ ਕਲਾਸ ਦੇ ਵਿਦਿਆਰਥੀਆਂ ਦਾ 100 ਫੀਸਦੀ ਨਤੀਜਾ ਆਉਣ 'ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਪੂਰ ਪਿੰਡ ...

ਪੂਰੀ ਖ਼ਬਰ »

ਦੂਖ ਨਿਵਾਰਨ ਸੇਵਾ ਸੁਸਾਇਟੀ ਸ਼ਹਿਰ ਵਾਸੀਆਂ ਨੂੰ ਦੇਵੇਗੀ ਮੁਫ਼ਤ ਐਾਬੂਲੈਂਸ ਸੇਵਾ

ਜਲੰਧਰ, 25 ਮਈ (ਐੱਮ.ਐੱਸ. ਲੋਹੀਆ)-ਸ਼ਹਿਰ ਦੇ 9 ਗੁਰਦੁਆਰਿਆਂ 'ਚ ਡਿਸਪੈਂਸਰੀਆਂ ਚਲਾ ਕੇ ਮਰੀਜ਼ਾਂ ਨੂੰ ਮੁਫ਼ਤ ਇਲਾਜ ਤੇ ਦਵਾਈਆਂ ਦੇਣ ਦੀ ਸੇਵਾ ਕਰ ਰਹੀ 'ਦੂਖ ਨਿਵਾਰਨ ਸੇਵਾ ਸੁਸਾਇਟੀ' ਹੁਣ ਸ਼ਹਿਰ ਦੇ ਅੰਦਰੂਨੀ ਖੇਤਰ 'ਚ ਮੁਫ਼ਤ ਐਾਬੂਲੈਂਸ ਸੇਵਾ ਦੇਵੇਗੀ | ਇਸ ...

ਪੂਰੀ ਖ਼ਬਰ »

12 ਬੋਤਲਾਂ ਸ਼ਰਾਬ ਬਰਾਮਦ

ਜਮਸ਼ੇਰ ਖਾਸ, 25 ਮਈ (ਜਸਬੀਰ ਸਿੰਘ ਸੰਧੂ)-ਥਾਣਾ ਸਦਰ ਜਲੰਧਰ ਦੇ ਇੰਸਪੈਕਟਰ ਅਮਨਦੀਪ ਸਿੰਘ ਬਰਾੜ ਤੋੋਂ ਮਿਲੀ ਜਾਣਕਾਰੀ ਅਨੁਸਾਰ ਐੱਚ.ਸੀ. ਗੁਰਦਿਆਲ ਹੀਰਾ ਸਮੇਤ ਟੀਮ ਜਮਸ਼ੇਰ ਡੇਅਰੀ ਕੰਪਲੈਕਸ ਮੌਜੂਦ ਸਨ | ਟੀਮ ਨੂੰ ਮਿਲੀ ਸੂਚਨਾ 'ਤੇ ਤੁਰੰਤ ਉਨ੍ਹਾਂ ਕਾਰਵਾਈ ...

ਪੂਰੀ ਖ਼ਬਰ »

ਆਟੋ ਦੀ ਲਪੇਟ 'ਚ ਆਏ ਸਕੂਟਰ ਸਵਾਰ 2 ਵਿਅਕਤੀ ਜ਼ਖ਼ਮੀ

ਚੁਗਿੱਟੀ/ਜੰਡੂਸਿੰਘਾ, 25 ਮਈ (ਨਰਿੰਦਰ ਲਾਗੂ)-ਸਨਿਚਰਵਾਰ ਨੂੰ ਜਲੰਧਰ-ਅੰਮਿ੍ਤਸਰ ਮਾਰਗ 'ਤੇ ਸੂਰੀਆ ਇਨਕਲੇਵ ਦੇ ਲਾਗੇ ਇਕ ਆਟੋ ਦੀ ਲਪੇਟ 'ਚ ਆਏ ਸਕੂਟਰ ਸਵਾਰ 2 ਵਿਅਕਤੀ ਜ਼ਖ਼ਮੀ ਹੋ ਗਏ ਜਿਨ੍ਹਾਂ ਨੂੰ ਰਾਹਗੀਰਾਂ ਵਲੋਂ ਡਾਕਟਰੀ ਸਹਾਇਤਾ ਲਈ ਲਿਜਾਇਆ ਗਿਆ | ਦੱਸਿਆ ...

ਪੂਰੀ ਖ਼ਬਰ »

ਐਲ.ਪੀ.ਯੂ. ਵਿਖੇ ਨੈਸ਼ਨਲ ਰੈਪਿਡ ਬਲਿਟਜ਼ ਚੈੱਸ ਚੈਂਪੀਅਨਸ਼ਿਪ ਸ਼ੁਰੂ

ਜਲੰਧਰ, 25 ਮਈ (ਜਤਿੰਦਰ ਸਾਬੀ)-ਪੰਜਾਬ ਚੈੱਸ ਐਸੋਸੀਏਸ਼ਨ ਵਲੋਂ ਆਲ ਇੰਡੀਆ ਚੈੱਸ ਫੈਡਰੇਸ਼ਨ ਦੇ ਸਹਿਯੋਗ ਨਾਲ ਐਲ.ਪੀ.ਯੂ ਵਿਖੇ ਨੈਸ਼ਨਲ ਰੈਪਿਡ ਬਲਿਟਜ ਚੈੱਸ ਚੈਂਪੀਅਨਸ਼ਿਪ ਦੀ ਸ਼ੁਰੂਆਤ ਹੋਈ | ਇਸ ਵਿਚ 23 ਰਾਜਾਂ ਤੋਂ 112 ਚੋਟੀ ਦੇ ਖਿਡਾਰੀ 7 ਗਰੈਂਡ ਮਾਸਟਰ, 3 ਮਹਿਲਾ ...

ਪੂਰੀ ਖ਼ਬਰ »

ਮੋਦੀ ਦੇ ਪ੍ਰਧਾਨ ਮੰਤਰੀ ਬਣਨ 'ਤੇ ਲੱਡੂ ਵੰਡੇ

ਜਲੰਧਰ, 25 ਮਈ (ਅ. ਬ.)-ਸੀਨੀਅਰ ਭਾਜਪਾ ਦਲਿਤ ਨੇਤਾ ਪੰਜਾਬ ਅਤੇ ਪ੍ਰਧਾਨ ਜਾਗਿ੍ਤੀ ਸਭਾ ਪੰਜਾਬ ਦੀ ਅਗਵਾਈ 'ਚ ਅੱਜ ਭਗਵਾਨ ਵਾਲਮੀਕਿ ਭਵਨ 120 ਫੁੱਟੀ ਰੋਡ 'ਤੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਦੂਸਰੀ ਵਾਰ ਸ਼ਾਨਦਾਰ ਰਿਕਾਰਡ ਤੋੜ ਜਿੱਤ ਪ੍ਰਾਪਤੀ 'ਤੇ ਖੁਸ਼ੀ ...

ਪੂਰੀ ਖ਼ਬਰ »

ਸਕੂਟਰੀ ਤੋਂ ਡਿਗਣ ਕਾਰਨ ਲੜਕੀ ਗੰਭੀਰ ਜ਼ਖ਼ਮੀ

ਸ਼ਾਹਕੋਟ, 25 ਮਈ (ਸੁਖਦੀਪ ਸਿੰਘ)- ਸ਼ਾਹਕੋਟ ਦੇ ਪਿੰਡ ਤਲਵੰਡੀ ਬੂਟੀਆਂ ਵਿਖੇ ਸਕੂਟਰੀ ਤੋਂ ਡਿੱਗਣ ਕਾਰਨ ਇਕ ਲੜਕੀਗੰਭੀਰ ਜ਼ਖਮੀ ਹੋ ਗਈ | ਜਾਣਕਾਰੀ ਅਨੁਸਾਰ ਸੁਰਿੰਦਰ ਕੌਰ ਪੁੱਤਰੀ ਬਲਦੇਵ ਸਿੰਘ ਵਾਸੀ ਪਿੰਡ ਰਾਜੇਵਾਲ ਖੁਰਦ (ਸ਼ਾਹਕੋਟ) ਉਥੋਂ ਪਿੰਡ ਦੀ ਆਪਣੀ ...

ਪੂਰੀ ਖ਼ਬਰ »

r 3 ਸਾਲ ਬਾਅਦ ਜਾਂਚ ਅਫ਼ਸਰ ਨੇ ਸ਼ਿਕਾਇਤ ਕਰਨ ਵਾਲੇ ਨੂੰ ਦਿੱਤੀ ਜਾਣਕਾਰੀ ਨਹੀਂ ਚੱਲੀ ਭਿ੍ਸ਼ਟਾਚਾਰ ਦੇ ਦੋਸ਼ਾਂ ਬਾਰੇ ਦਿੱਤੀ ਗਈ ਸੀ.ਡੀ.

ਜਲੰਧਰ, 25 ਮਈ (ਸ਼ਿਵ)- ਆਰ. ਟੀ. ਆਈ. ਐਕਟੀਵਿਸਟ ਰਵਿੰਦਰ ਪਾਲ ਸਿੰਘ ਚੱਢਾ ਨੇ ਜੀ. ਐੱਸ. ਟੀ. ਵਿਭਾਗ ਦੇ ਅਫ਼ਸਰਾਂ ਬਾਰੇ ਭਿ੍ਸ਼ਟਾਚਾਰ ਦੇ ਦੋਸ਼ ਲਗਾ ਕੇ ਵੱਡੇ ਅਫ਼ਸਰਾਂ ਨੂੰ ਜਿਹੜੀ ਸੀ. ਡੀ. ਭੇਜੀ ਸੀ, ਉਸ ਬਾਰੇ ਤਿੰਨ ਸਾਲ ਬਾਅਦ ਜਾਂਚ ਅਫ਼ਸਰ ਨੇ ਸ਼ਿਕਾਇਤਕਰਤਾ ਨੂੰ ...

ਪੂਰੀ ਖ਼ਬਰ »

ਨਹੀਂ ਚੱਲੀ ਭਿ੍ਸ਼ਟਾਚਾਰ ਦੇ ਦੋਸ਼ਾਂ ਬਾਰੇ ਦਿੱਤੀ ਗਈ ਸੀ.ਡੀ.

ਜਲੰਧਰ, 25 ਮਈ (ਸ਼ਿਵ)- ਆਰ. ਟੀ. ਆਈ. ਐਕਟੀਵਿਸਟ ਰਵਿੰਦਰ ਪਾਲ ਸਿੰਘ ਚੱਢਾ ਨੇ ਜੀ. ਐੱਸ. ਟੀ. ਵਿਭਾਗ ਦੇ ਅਫ਼ਸਰਾਂ ਬਾਰੇ ਭਿ੍ਸ਼ਟਾਚਾਰ ਦੇ ਦੋਸ਼ ਲਗਾ ਕੇ ਵੱਡੇ ਅਫ਼ਸਰਾਂ ਨੂੰ ਜਿਹੜੀ ਸੀ. ਡੀ. ਭੇਜੀ ਸੀ, ਉਸ ਬਾਰੇ ਤਿੰਨ ਸਾਲ ਬਾਅਦ ਜਾਂਚ ਅਫ਼ਸਰ ਨੇ ਸ਼ਿਕਾਇਤਕਰਤਾ ਨੂੰ ...

ਪੂਰੀ ਖ਼ਬਰ »

ਘਰ ਦੇ ਨੇੜੇ ਦੋਸਤਾਂ ਨਾਲ ਖੜ੍ਹੇ ਨੌਜਵਾਨ 'ਤੇ ਗੋਲੀ ਚਲਾ ਕੇ ਕੀਤਾ ਜਾਨਲੇਵਾ ਹਮਲਾ

ਜਲੰਧਰ, 25 ਮਈ (ਐੱਮ.ਐੱਸ. ਲੋਹੀਆ)-ਅਬਾਦਪੁਰਾ ਮੁਹੱਲੇ 'ਚ ਰਾਤ ਕਰੀਬ 10 ਵਜੇ ਘਰ ਦੇ ਨੇੜੇ ਆਪਣੇ ਦੋਸਤਾਂ ਨਾਲ ਖੜ੍ਹੇ ਸੋਹਿਤ ਪੁੱਤਰ ਮੰਗਤ ਰਾਮ 'ਤੇ 2 ਅਣਪਛਾਤੇ ਐਕਟਿਵਾ ਸਵਾਰਾਂ ਨੇ ਗੋਲੀ ਚਲਾ ਦਿੱਤੀ | ਇਸ ਹਮਲੇ 'ਚ ਸੋਹਿਤ ਮਾਮੂਲੀ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ...

ਪੂਰੀ ਖ਼ਬਰ »

3 ਪੇਟੀਆਂ ਸ਼ਰਾਬ ਸਮੇਤ ਇਕ ਕਾਬੂ

ਆਦਮਪੁਰ, 25 ਮਈ (ਰਮਨ ਦਵੇਸਰ)- ਆਦਮਪੁਰ ਪੁਲਿਸ ਨੇ ਗੁਪਤ ਸੂਚਨਾ ਦੇ ਅਧਾਰ 'ਤੇ ਇਕ ਵਿਅਕਤੀ ਨੰੂ ਐਕਟਿਵਾ ਤੇ ਤਿੰਨ ਪੇਟੀਆਂ ਸ਼ਰਾਬ ਸਮੇਤ ਫੜਨ 'ਚ ਸਫਲਤਾ ਪ੍ਰਾਪਤ ਕੀਤੀ ਹੈ¢ ਥਾਣਾ ਮੁਖੀ ਸਰਬਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਕਿ ਇਕ ਵਿਅਕਤੀ ...

ਪੂਰੀ ਖ਼ਬਰ »

ਕਠਾਰ 'ਚ ਸੜਕ 'ਤੇ ਉੱਡਦੀ ਧੂੜ ਮਿੱਟੀ ਤੋਂ ਦੁਕਾਨਦਾਰ ਤੇ ਰਾਹਗੀਰ ਪ੍ਰੇਸ਼ਾਨ

ਕਠਾਰ, 25 ਮਈ (ਰਾਜੋਵਾਲੀਆ)- ਜਲੰਧਰ ਹੁਸ਼ਿਆਰਪੁਰ ਚਾਰ ਮਾਰਗੀ ਸੜਕ ਦੇ ਪ੍ਰੋਜੈਕਟ ਦਾ ਕੰਮ ਚੱਲਦਿਆਂ ਅੱਡਾ ਕਠਾਰ, ਕੂਪੁਰ, ਢੇਪੁਰ ਦੇ ਦੁਕਾਨਦਾਰਾਂ ਤੇ ਰਹਿਣ ਵਾਲੇ ਲੋਕਾਂ 'ਚ ਰੋਜ਼ਾਨਾਂ ਸੜਕ ਤੋਂ ਲੰਘਦੇ ਵਾਹਨਾਂ ਨਾਲ ਉੱਡਦੀ ਮਿੱਟੀ ਧੂੜ ਕਾਰਨ ਰੋਡ ਬਣਾਉਣ ਵਾਲੀ ...

ਪੂਰੀ ਖ਼ਬਰ »

ਪਵਨ ਕੁਮਾਰ ਸ਼ੀ ਾਹਮਾਰ ਦੀ ਯਾਦ 'ਚ ਕ੍ਰਿਕਟ ਟੂਰਨਾਮੈਂਟ ਕੱਲ੍ਹ ਤੋਂ

ਫਿਲੌਰ, ਅੱਪਰਾ, 25 ਮਈ (ਸੁਰਜੀਤ ਸਿੰਘ ਬਰਨਾਲਾ)-ਸਮੂਹ ਐਨ. ਆਰ. ਆਈ. ਵੀਰਾਂ ਦੇ ਸਹਿਯੋਗ ਨਾਲ ਸਵ. ਪਵਨ ਕੁਮਾਰ ਸ਼ੀਹਮਾਰ ਦੀ ਯਾਦ 'ਚ 9ਵਾਂ ਕਿ੍ਕਟ ਟੂਰਨਾਮੈਂਟ 27 ਮਈਤੋਂ ਪਿੰਡ ਪੁਆਰੀ ਤਹਿ. ਫਿਲੌਰ ਵਿਖੇ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮੂਹ ...

ਪੂਰੀ ਖ਼ਬਰ »

'ਐਮਰਜੈਂਸੀ 24 ਘੰਟੇ' ਦਾ ਬੋਰਡ ਤਾਂ ਹੈ ਪਰ ਨੂਰਮਹਿਲ ਸਰਕਾਰੀ ਹਸਪਤਾਲ 'ਚ ਡਾਕਟਰ ਕੋਈ ਵੀ ਨਹੀਂ ਹੁੰਦਾ - ਅਸ਼ੋਕ ਸੰਧੂ

ਨੂਰਮਹਿਲ, 25 ਮਈ (ਗੁਰਦੀਪ ਸਿੰਘ ਲਾਲੀ)-ਨੂਰਮਹਿਲ ਦੇ ਸਰਕਾਰੀ ਹਸਪਤਾਲ ਦੀ ਹਾਲਤ ਅਤਿ ਤਰਸਯੋਗ ਹੈ | ਡਾਕਟਰ ਸਾਰੇ ਨਿਯਮਾਂ ਨੂੰ ਛਿੱਕੇ ਟੰਗ ਕੇ ਅਕਸਰ ਹੀ ਆਪੋ ਆਪਣੇ ਘਰੀਂ ਚਲੇ ਜਾਂਦੇ ਹਨ ਪਿਛੋਂ ਔਰਤਾਂ ਦੇ ਜਣੇਪਾ ਕੇਸ ਵੀ ਹਸਪਤਾਲ ਦੇ ਸਫ਼ਾਈ ਸੇਵਕ ਹੀ ਕਰਵਾਉਂਦੇ ...

ਪੂਰੀ ਖ਼ਬਰ »

ਬਿ੍ਟਿਸ਼ ਕੋਲੰਬੀਆ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਬੱਚਿਆਂ ਨੂੰ ਪੜ੍ਹਾਈ ਦੇ ਗੁਰ ਸਮਝਾਏ

ਰੁੜਕਾ ਕਲਾਂ, 25 ਮਈ (ਦਵਿੰਦਰ ਸਿੰਘ ਖ਼ਾਲਸਾ)- ਯੂਥ ਫੁੱਟਬਾਲ ਕਲੱਬ ਰੁੜਕਾ ਕਲਾਂ ਬੱਚਿਆਂ, ਨੌਜਵਾਨਾਂ ਤੇ ਸਮਾਜ ਲਈ ਖੇਡਾਂ ਦੇ ਨਾਲ-ਨਾਲ ਸਿਹਤ ਤੇ ਹੋਰ ਖੇਤਰਾਂ 'ਚ ਵਿਕਾਸ ਤੇ ਬਿਹਤਰੀ ਲਈ ਦੇਸ਼ ਤੇ ਵਿਦੇਸ਼ ਦੀਆਂ ਵੱਖ-ਵੱਖ ਸੰਸਥਾਵਾਂ ਨਾਲ ਮਿਲ ਕੇ ਕੰਮ ਕਰਦੀ ਆ ਰਹੀ ...

ਪੂਰੀ ਖ਼ਬਰ »

ਗੱਡੀ ਦੀ ਲਪੇਟ 'ਚ ਆਉਣ ਨਾਲ ਵਿਅਕਤੀ ਦੀ ਮੌਤ

ਫਿਲੌਰ, 25 ਮਈ (ਬੀ.ਐੱਸ.ਕੈਨੇਡੀ)-ਰੇਲਵੇ ਪੁਲਿਸ ਚੌਕੀ ਦੇ ਏ.ਐੱਸ.ਆਈ. ਛਿੰਦਾ ਸਿੰਘ ਹੌਲਦਾਰ ਕਮਲਜੀਤ ਸਿੰਘ ਧੁਲੇਤਾ ਨੇ ਦੱਸਿਆ ਕਿ ਫਿਲੌਰ ਨੇੜੇ ਪਿੰਡ ਬਕਾਪੁਰ ਵਾਲੇ ਰੇਲਵੇ ਫਾਟਕ ਕੋਲੋਂ ਇਕ 60-62 ਸਾਲਾ ਵਿਅਕਤੀ ਡੀ.ਐੱਮ.ਯੂ. ਰੇਲ ਗੱਡੀ ਦੀ ਲਪੇਟ ਵਿਚ ਆ ਗਿਆ ਤੇ ਉਸ ਦੀ ...

ਪੂਰੀ ਖ਼ਬਰ »

ਇੰਡੋ-ਸਵਿਸ ਇੰਟਰਨੈਸ਼ਨਲ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਨੇ ਯੂ.ਸੀ. ਮਾਸ ਮੁਕਾਬਲਿਆਂ 'ਚ ਜਿੱਤੀਆਂ ਪਹਿਲੀਆਂ ਪੁਜ਼ੀਸ਼ਨਾਂ

ਨਕੋਦਰ, 25 ਮਈ (ਗੁਰਵਿੰਦਰ ਸਿੰਘ)-ਸਟੇਟ ਲੈਵਲ ਦਾ 12ਵਾਂ ਯੂ. ਸੀ. ਮਾਸ ਅਬੈਕਸ ਦੇ ਮੁਕਾਬਲੇ ਲਵਲੀ ਯੂਨੀਵਰਸਿਟੀ 'ਚ ਕਰਵਾਏ ਗਏ ਜਿਸ ਵਿਚ ਪੰਜਾਬ ਭਰ ਤੋਂ ਲਗਪਗ 2500 ਵਿਦਿਆਰਥੀਆਂ ਨੇ ਭਾਗ ਲਿਆ | ਇਨ੍ਹਾਂ ਮੁਕਾਬਲਿਆਂ 'ਚ ਇੰਡੋ-ਸਵਿਸ ਇੰਟਰਨੈਸ਼ਨਲ ਕਾਨਵੈਂਟ ਸਕੂਲ ਦੇ ...

ਪੂਰੀ ਖ਼ਬਰ »

ਮਾਮਲਾ ਪਿੰਡ ਸਿੰਧੜ ਵਿਖੇ ਨਾਬਾਲਗ ਲੜਕੀ ਨਾਲ ਹੋਏ ਜਬਰ-ਜਨਾਹ ਦਾ ਦੋਸ਼ੀਆਂ ਦੀ ਗਿ੍ਫਤਾਰੀ ਦੀ ਮੰਗ ਨੂੰ ਲੈ ਕੇ ਭਗਵਾਨ ਵਾਲਮੀਕਿ ਸ਼੍ਰੋਮਣੀ ਸੈਨਾ ਵਲੋਂ ਡੀ.ਐਸ.ਪੀ. ਦਫ਼ਤਰ ਬਾਹਰ ਧਰਨਾ

ਸ਼ਾਹਕੋਟ, 25 ਮਈ (ਸੁਖਦੀਪ ਸਿੰਘ, ਬਾਂਸਲ, ਸਚਦੇਵਾ)- ਭਗਵਾਨ ਵਾਲਮੀਕਿ ਸ਼੍ਰੋਮਣੀ ਸੈਨਾ ਪੰਜਾਬ ਵਲੋਂ ਪ੍ਰਧਾਨ ਗੁਰਜੋਤ ਸਿੰਘ ਸਹੋਤਾ ਦੀ ਅਗਵਾਈ 'ਚ ਅੱਜ ਡੀ.ਐਸ.ਪੀ. ਦਫ਼ਤਰ ਸ਼ਾਹਕੋਟ ਦੇ ਬਾਹਰ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਪ੍ਰਧਾਨ ਸਹੋਤਾ ਨੇ ਕਿਹਾ ਕਿ ਬਲਾਕ ...

ਪੂਰੀ ਖ਼ਬਰ »

ਮਾਮਲਾ ਪਿੰਡ ਸਿੰਧੜ ਵਿਖੇ ਨਾਬਾਲਗ ਲੜਕੀ ਨਾਲ ਹੋਏ ਜਬਰ-ਜਨਾਹ ਦਾ

ਸ਼ਾਹਕੋਟ, 25 ਮਈ (ਸੁਖਦੀਪ ਸਿੰਘ, ਬਾਂਸਲ, ਸਚਦੇਵਾ)- ਭਗਵਾਨ ਵਾਲਮੀਕਿ ਸ਼੍ਰੋਮਣੀ ਸੈਨਾ ਪੰਜਾਬ ਵਲੋਂ ਪ੍ਰਧਾਨ ਗੁਰਜੋਤ ਸਿੰਘ ਸਹੋਤਾ ਦੀ ਅਗਵਾਈ 'ਚ ਅੱਜ ਡੀ.ਐਸ.ਪੀ. ਦਫ਼ਤਰ ਸ਼ਾਹਕੋਟ ਦੇ ਬਾਹਰ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਪ੍ਰਧਾਨ ਸਹੋਤਾ ਨੇ ਕਿਹਾ ਕਿ ਬਲਾਕ ...

ਪੂਰੀ ਖ਼ਬਰ »

ਲੋਹੀਆਂ ਵਿਖੇ ਦੁਕਾਨ 'ਚ ਲੱਗੀ ਭਿਆਨਕ ਅੱਗ

ਲੋਹੀਆਂ ਖਾਸ, 25 ਮਈ (ਗੁਰਪਾਲ ਸਿੰਘ ਸ਼ਤਾਬਗੜ੍ਹ)-ਲੋਹੀਆਂ ਦੀ ਇਕ ਦੁਕਾਨ 'ਚ ਰਾਤ ਸਾਢੇ 9 ਵਜੇ ਅੱਗ ਲੱਗਣ ਨਾਲ ਲੱਖਾਂ ਦਾ ਨੁਕਸਾਨ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜੱਜ ਡਿਸਪੋਜੇਬਲ ਸ਼ਹੀਦ ਊਧਮ ਸਿੰਘ ਚੌਾਕ, ਲੋਹੀਆਂ ਖਾਸ ਨਾਂਅ ਦੀ ਦੁਕਾਨ ਦੇ ਮਾਲਕਾਂ ...

ਪੂਰੀ ਖ਼ਬਰ »

ਸ੍ਰੀ ਕ੍ਰਿਸ਼ਨਾ ਗਊਸ਼ਾਲਾ ਨੂੰ ਤੂੜੀ ਅਤੇ ਪੱਠਿਆਂ ਲਈ 31 ਹਜ਼ਾਰ ਰੁਪਏ ਦਾਨ

ਨਕੋਦਰ, 25 ਮਈ (ਭੁਪਿੰਦਰ ਅਜੀਤ ਸਿੰਘ)-ਰਾਕੇਸ਼ ਗੁਪਤਾ ਸਮਾਜ ਸੇਵਕ ਨੇ ਆਪਣੇ ਬਜ਼ੁਰਗਾਂ ਦੀ ਯਾਦ ਵਿਚ ਸ੍ਰੀ ਕਿ੍ਸ਼ਨਾ ਗਊਸ਼ਾਲਾ ਨਕੋਦਰ ਨੂੰ ਪਸ਼ੂਆਂ ਲਈ ਤੂੜੀ ਅਤੇ ਪੱਠਿਆਂ ਲਈ 31 ਹਜ਼ਾਰ ਰੁਪਏ ਦਾਨ ਕੀਤੇ | ਇਸ ਮੌਕੇ ਰਾਕੇਸ਼ ਗੁਪਤਾ ਦਾ ਇਸ ਦਾਨ ਰਾਸ਼ੀ ਲਈ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX