ਤਾਜਾ ਖ਼ਬਰਾਂ


ਠੱਠੀ ਭਾਈ ਵਿਖੇ ਭਲਕੇ ਜਨਤਕ ਰੈਲੀ ਨੂੰ ਸੰਬੋਧਨ ਕਰਨਗੇ ਭਗਵੰਤ ਮਾਨ
. . .  1 day ago
ਠੱਠੀ ਭਾਈ, 21 ਨਵੰਬਰ (ਜਗਰੂਪ ਸਿੰਘ ਮਠਾੜੂ)-ਆਮ ਆਦਮੀ ਪਾਰਟੀ ਦੇ ਮੈਂਬਰ ਪਾਰਲੀਮੈਂਟ ਅਤੇ ਸੀਨੀਅਰ ਆਗੂ ਭਗਵੰਤ ਮਾਨ 22 ਨਵੰਬਰ ਨੂੰ ਸ਼ਾਮ 4 ਵਜੇ ਤੋਂ 6 ਵਜੇ ਤੱਕ ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ...
ਕਿਸਾਨਾਂ ਤੱਕ ਨਹੀਂ ਪਹੁੰਚੇਗਾ ਪਰਾਲੀ ਦੀ ਸੰਭਾਲ ਲਈ ਐਲਾਨ ਕੀਤਾ ਮੁਆਵਜ਼ਾ : ਚੀਮਾ
. . .  1 day ago
ਫ਼ਤਿਹਗੜ੍ਹ ਸਾਹਿਬ, 21 ਨਵੰਬਰ (ਅਰੁਣ ਆਹੂਜਾ)- ਪਿਛਲੀ ਅਕਾਲੀ ਸਰਕਾਰ ਸਮੇਂ ਹੋਂਦ 'ਚ ਆਏ ਬਿਜਲੀ ਮਾਫ਼ੀਆ, ਰੇਤ ਮਾਫ਼ੀਆ, ਲੈਂਡ ਮਾਫ਼ੀਆਂ, ਕੇਬਲ ਮਾਫ਼ੀਆ ਤੇ ਗੁੰਡਾ ਟੈਕਸ ...
ਈ.ਡੀ. ਨੇ ਕਸ਼ਮੀਰ 'ਚ 7 ਅੱਤਵਾਦੀਆਂ ਦੀ ਜਾਇਦਾਦ ਕੀਤੀ ਜ਼ਬਤ
. . .  1 day ago
ਨਵੀਂ ਦਿੱਲੀ, 21 ਨਵੰਬਰ- ਟੈਰਰ ਫੰਡਿੰਗ ਮਾਮਲੇ 'ਚ ਈ.ਡੀ. ਨੇ ਕਸ਼ਮੀਰ 'ਚ ਹਿਜ਼ਬੁਲ ਮੁਜ਼ਾਹਦੀਨ ਦੇ ਅੱਤਵਾਦੀਆਂ ਦੀ ਜਾਇਦਾਦ ਨੂੰ ਜ਼ਬਤ ਕਰ...
ਵਿਧਾਇਕ ਦੇ ਫ਼ੋਨ ਦੀ ਟੈਪਿੰਗ ਦਾ ਗਰਮਾਇਆ ਮਾਮਲਾ
. . .  1 day ago
ਸਮਾਣਾ(ਪਟਿਆਲਾ) 21 ਨਵੰਬਰ (ਸਾਹਿਬ ਸਿੰਘ)- ਸਮਾਣਾ ਦੇ ਵਿਧਾਇਕ ਰਜਿੰਦਰ ਸਿੰਘ ਦਾ ਫ਼ੋਨ ਸੀ.ਆਈ.ਏ. ਸਮਾਣਾ ਦੇ ਸਾਬਕਾ ਮੁਖੀ ਇੰਸਪੈਕਟਰ ਵਿਜੇ ਕੁਮਾਰ ਵਲੋਂ ਕਥਿਤ ਟੈਪ ਕਰਨ ਦਾ ਮਾਮਲਾ ਗਰਮਾ...
ਅਣਪਛਾਤੇ ਵਿਅਕਤੀਆਂ ਨੇ ਕਾਰ ਸਵਾਰ ਨੂੰ ਗੋਲੀ ਮਾਰ ਕੇ ਕੀਤਾ ਜ਼ਖਮੀ
. . .  1 day ago
ਸੁਲਤਾਨਵਿੰਡ, 21 ਨਵੰਬਰ (ਗੁਰਨਾਮ ਸਿੰਘ ਬੁੱਟਰ)- ਅੰਮ੍ਰਿਤਸਰ-ਜਲੰਧਰ ਜੀ.ਟੀ ਰੋਤ ਸਥਿਤ ਟੀ ਪੁਆਇੰਟ ਨਿਊ ਅੰਮ੍ਰਿਤਸਰ ਵਿਖੇ ਆਈ ਟਵੰਟੀ ਕਾਰ 'ਚ ਅਣਪਛਾਤੇ ਸਵਾਰ ਵਿਅਕਤੀਆਂ ਵੱਲੋਂ ਦੂਜੇ ਕਾਰ ਸਵਾਰ ਵਿਅਕਤੀ ...
ਡਿਊਟੀ 'ਚ ਕੁਤਾਹੀ ਵਰਤਣ 'ਤੇ ਅਧਿਆਪਕ ਮੁਅੱਤਲ
. . .  1 day ago
ਸੰਗਰੂਰ, 21 ਨਵੰਬਰ (ਧੀਰਜ ਪਸ਼ੋਰੀਆ)- ਸੰਗਰੂਰ ਵਿਖੇ ਅੱਜ ਸ਼ੁਰੂ ਹੋਈਆਂ ਪੰਜਾਬ ਸਕੂਲੀ ਖੇਡਾਂ 'ਚ ਡਿਊਟੀ 'ਚ ਕੁਤਾਹੀ ਕਾਰਣ ਜੋਗਿੰਦਰ ਸਿੰਘ ਲੈਕਚਰਾਰ ਫਿਜ਼ੀਕਲ ਐਜੂਕੇਸ਼ਨ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਦੋਦਾ (ਸ੍ਰੀ ਮੁਕਤਸਰ ਸਾਹਿਬ) ਨੂੰ ਤਤਕਾਲ...
ਪੰਜਾਬ ਦੀਆਂ ਅਧਿਆਪਕ, ਮੁਲਾਜ਼ਮ ਜਥੇਬੰਦੀਆਂ ਵਲੋਂ 24 ਨਵੰਬਰ ਨੂੰ ਸਿੱਖਿਆ ਮੰਤਰੀ ਦੀ ਕੋਠੀ ਘੇਰਨ ਦਾ ਐਲਾਨ
. . .  1 day ago
ਸੰਗਰੂਰ, 21 ਨਵੰਬਰ (ਧੀਰਜ ਪਸ਼ੋਰੀਆ)- ਸੰਗਰੂਰ ਵਿਖੇ ਵੱਖ-ਵੱਖ ਪੱਕੇ ਮੋਰਚੇ ਲਾਈ ਬੈਠੇ ਬੇਰੁਜ਼ਗਾਰ ਬੀ. ਐੱਡ. ਅਧਿਆਪਕਾਂ ਅਤੇ ਬੇਰੁਜ਼ਗਾਰ ਈ. ਟੀ. ਟੀ. ਅਧਿਆਪਕਾਂ ਵਲੋਂ ਇੱਕਜੁੱਟ ਹੋ ਕੇ 24 ਨਵੰਬਰ ਨੂੰ....
ਆਮਿਰ ਖ਼ਾਨ ਨੇ ਰੂਪਨਗਰ ਸਥਿਤ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਕੋਟਲਾ ਨਿਹੰਗ ਵਿਖੇ ਟੇਕਿਆ ਮੱਥਾ
. . .  1 day ago
ਰੂਪਨਗਰ, 21 ਨਵੰਬਰ (ਸਤਨਾਮ ਸਿੰਘ ਸੱਤੀ)- ਬਾਲੀਵੁੱਡ ਅਦਾਕਾਰ ਆਮਿਰ ਖ਼ਾਨ ਅੱਜ ਦੁਪਹਿਰ ਕਰੀਬ 1 ਵਜੇ ਇਤਿਹਾਸਕ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਕੋਟਲਾ ਨਿਹੰਗ ਵਿਖੇ ਮੱਥਾ ਟੇਕਣ ਪੁੱਜੇ। ਉਹ...
ਜਮੀਅਤ ਉਲਮਾ-ਏ-ਹਿੰਦ ਬਾਬਰੀ ਮਸਜਿਦ ਮਾਮਲੇ 'ਚ ਸੁਪਰੀਮ ਕੋਰਟ 'ਚ ਨਹੀਂ ਦਾਇਰ ਕਰੇਗਾ ਸਮੀਖਿਆ ਪਟੀਸ਼ਨ
. . .  1 day ago
ਨਵੀਂ ਦਿੱਲੀ, 21 ਨਵੰਬਰ- ਜਮੀਅਤ ਉਲਮਾ-ਏ-ਹਿੰਦ ਨੇ ਇੱਕ ਸਪਸ਼ਟੀਕਰਨ ਜਾਰੀ ਕਰਦਿਆਂ ਕਿਹਾ ਕਿ ਜਮੀਅਤ ਉਲਮਾ-ਏ-ਹਿੰਦ ਨੇ ਇੱਕ ਪ੍ਰਸਤਾਵ ਪਾਸ ਕੀਤਾ ਹੈ ਕਿ ਉਹ ਬਾਬਰੀ ਮਸਜਿਦ...
ਸਰਾਏ ਅਮਾਨਤ ਖਾਂ ਪਹੁੰਚੀ ਮਨਦੀਪ ਦੀ ਮ੍ਰਿਤਕ ਦੇਹ, ਦਿਲ ਦਾ ਦੌਰਾ ਪੈਣ ਕਾਰਨ ਦੁਬਈ 'ਚ ਹੋਈ ਸੀ ਮੌਤ
. . .  1 day ago
ਸਰਾਏ ਅਮਾਨਤ ਖਾਂ, 21 ਨਵੰਬਰ (ਨਰਿੰਦਰ ਸਿੰਘ ਦੋਦੇ)- ਸਰਹੱਦੀ ਪਿੰਡ ਗੰਡੀ ਵਿੰਡ ਦੇ ਵਸਨੀਕ 23 ਸਾਲਾ ਨੌਜਵਾਨ ਮਨਦੀਪ ਸਿੰਘ ਦੀ ਮ੍ਰਿਤਕ ਦੇਹ ਅੱਜ ਉਸ ਦੇ ਘਰ ਪਹੁੰਚ ਗਈ ਹੈ ਅਤੇ ਹੁਣ ਉਸ...
ਬੈਂਕ 'ਚ ਪੈਸੇ ਜਮਾ ਕਰਵਾਉਣ ਗਏ ਪ੍ਰਵਾਸੀ ਮਜ਼ਦੂਰ ਕੋਲੋਂ 50 ਹਜ਼ਾਰ ਰੁਪਏ ਲੁੱਟ ਕੇ ਫ਼ਰਾਰ ਹੋਇਆ ਵਿਅਕਤੀ
. . .  1 day ago
ਗੁਰਦਾਸਪੁਰ, 21 ਨਵੰਬਰ (ਆਲਮਬੀਰ ਸਿੰਘ)- ਸਥਾਨਕ ਸ਼ਹਿਰ ਦੇ ਮੰਡੀ ਰੋਡ ਸਥਿਤ ਸੈਂਟਰਲ ਬੈਂਕ ਵਿਖੇ ਅੱਜ ਸਵੇਰੇ ਪੈਸੇ ਜਮਾ ਕਰਵਾਉਣ ਗਏ ਇੱਕ ਪ੍ਰਵਾਸੀ ਮਜ਼ਦੂਰ ਕੋਲੋਂ ਇੱਕ ਵਿਅਕਤੀ 50 ਹਜ਼ਾਰ ਰੁਪਏ...
ਗੁਰੂਹਰਸਹਾਏ ਸ਼ਹਿਰ 'ਚ ਡੇਂਗੂ ਨੇ ਦਿੱਤੀ ਦਸਤਕ
. . .  1 day ago
ਗੁਰੂਹਰਸਹਾਏ, 21 ਨਵੰਬਰ (ਕਪਿਲ ਕੰਧਾਰੀ)- ਇੱਕ ਪਾਸੇ ਜਿੱਥੇ ਗੁਰੂਹਰਸਹਾਏ 'ਚ 4 ਦਸੰਬਰ ਨੂੰ ਅੰਤਰਰਾਸ਼ਟਰੀ ਕਬੱਡੀ ਮੈਚ ਹੋਣ ਜਾ ਰਹੇ ਹਨ, ਉੱਥੇ ਹੀ ਦੂਜੇ ਪਾਸੇ ਸ਼ਹਿਰ 'ਚ ਡੇਂਗੂ ਦਾ ਕਹਿਰ ਸ਼ੁਰੂ...
ਬੇਅੰਤ ਸਿੰਘ ਦੀ ਸਰਕਾਰ ਵਾਂਗ ਪੰਜਾਬ 'ਚ ਸਮੁੱਚੇ ਅਧਿਕਾਰਾਂ ਦਾ ਹੋ ਰਿਹੈ ਘਾਣ- ਮਜੀਠੀਆ
. . .  1 day ago
ਚੰਡੀਗੜ੍ਹ, 21 ਨਵੰਬਰ (ਵਿਕਰਮਜੀਤ ਸਿੰਘ ਮਾਨ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਅੱਜ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ...
ਵਿਜੀਲੈਂਸ ਨੇ ਰਿਸ਼ਵਤ ਲੈਂਦਾ ਏ. ਐੱਸ. ਆਈ. ਰੰਗੇ ਹੱਥੀਂ ਦਬੋਚਿਆ
. . .  1 day ago
ਬਠਿੰਡਾ, 21 ਨਵੰਬਰ (ਨਾਇਬ ਸਿੱਧੂ)- ਵਿਜੀਲੈਂਸ ਬਿਊਰੋ ਸ੍ਰੀ ਮੁਕਤਸਰ ਸਾਹਿਬ ਦੀ ਟੀਮ ਨੇ ਅੱਜ ਵਾਰੰਟ ਸਟਾਫ਼ ਇੱਕ ਏ. ਐੱਸ. ਆਈ. ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਮੁਤਾਬਕ...
ਕੇਜਰੀਵਾਲ ਦੀ ਰਿਹਾਇਸ਼ ਨੇੜੇ ਭਾਜਪਾ ਵਲੋਂ ਪ੍ਰਦਰਸ਼ਨ
. . .  1 day ago
ਨਵੀਂ ਦਿੱਲੀ, 21 ਨਵੰਬਰ- ਭਾਜਪਾ ਵਰਕਰਾਂ ਅਤੇ ਨੇਤਾਵਾਂ ਨੇ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ਨੇੜੇ ਪਾਣੀ ਦੇ ਸੈਂਪਲਾਂ ਨਾਲ ਵਿਰੋਧ ਪ੍ਰਦਰਸ਼ਨ ਕੀਤਾ। ਦੱਸਣਯੋਗ ਹੈ ਕਿ...
ਪੰਜਵੀਂ ਅਤੇ ਅੱਠਵੀਂ ਜਮਾਤ ਦੀਆਂ ਪ੍ਰੀਖਿਆ ਫ਼ੀਸਾਂ 'ਚ ਕੀਤੇ ਵਾਧੇ ਕਾਰਨ ਗਰੀਬ ਮਾਪਿਆਂ 'ਚ ਭਾਰੀ ਰੋਸ
. . .  1 day ago
ਧੁੰਦ ਕਾਰਨ ਵਾਪਰੇ ਸੜਕ ਹਾਦਸੇ 'ਚ ਚਾਰ ਵਿਅਕਤੀ ਜ਼ਖ਼ਮੀ
. . .  1 day ago
ਸ਼ਰਦ ਪਵਾਰ ਦੀ ਰਿਹਾਇਸ਼ 'ਤੇ ਪਹੁੰਚੇ ਅਹਿਮਦ ਪਟੇਲ
. . .  1 day ago
ਦੋਬੁਰਜੀ ਵਿਖੇ ਚੋਰਾਂ ਨੇ ਲੁੱਟਿਆ ਐੱਸ. ਬੀ. ਆਈ. ਦਾ ਏ. ਟੀ. ਐੱਮ.
. . .  1 day ago
ਮਹਿੰਦਾ ਰਾਜਪਕਸ਼ੇ ਨੇ ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਵਜੋਂ ਲਿਆ ਹਲਫ਼
. . .  1 day ago
ਈ. ਡੀ. ਵਲੋਂ ਕੋਲਕਾਤਾ 'ਚ ਕਈ ਥਾਈਂ ਛਾਪੇਮਾਰੀ
. . .  1 day ago
ਰਾਜ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਲਈ ਮੁਲਤਵੀ
. . .  1 day ago
ਜੰਮੂ-ਕਸ਼ਮੀਰ ਦੇ ਅਨੰਤਨਾਗ 'ਚ ਕੌਮੀ ਹਾਈਵੇਅ ਤੋਂ ਮਿਲੀ ਸ਼ੱਕੀ ਵਸਤੂ
. . .  1 day ago
ਸ਼ਾਹਕੋਟ-ਮਲਸੀਆਂ ਕੌਮੀ ਮਾਰਗ 'ਤੇ ਸੰਘਣੀ ਧੁੰਦ ਦੌਰਾਨ ਦਰਜਨ ਤੋਂ ਵੱਧ ਵਾਹਨਾਂ ਦੀ ਹੋਈ ਅੱਗੜ-ਪਿੱਛੜ ਭਿਆਨਕ ਟੱਕਰ
. . .  1 day ago
ਜਲਿਆਂਵਾਲੇ ਬਾਗ ਦੀ ਮਿੱਟੀ ਵਾਲਾ ਕਲਸ਼ ਲੈ ਕੇ ਸੰਸਦ 'ਚ ਪਹੁੰਚੇ ਪ੍ਰਹਿਲਾਦ ਪਟੇਲ
. . .  1 day ago
ਥਾਈਲੈਂਡ ਅਤੇ ਲਾਓਸ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  1 day ago
ਪਾਕਿਸਤਾਨ ਵਲੋਂ ਕੀਤੀ ਗੋਲੀਬਾਰੀ 'ਚ ਬੀ. ਐੱਸ. ਐੱਫ. ਦਾ ਜਵਾਨ ਜ਼ਖ਼ਮੀ
. . .  1 day ago
ਸੰਘਣੀ ਧੁੰਦ ਕਾਰਨ ਆਮ ਜਨ-ਜੀਵਨ ਹੋਇਆ ਪ੍ਰਭਾਵਿਤ
. . .  1 day ago
ਅੰਮ੍ਰਿਤਸਰ ਦੇ ਪਿੰਡ ਵਰਪਾਲ ਵਿਖੇ ਵਿਅਕਤੀ ਦਾ ਕਤਲ
. . .  1 day ago
ਜੇ. ਐੱਨ. ਯੂ. ਅਤੇ ਜੰਮੂ-ਕਸ਼ਮੀਰ 'ਤੇ ਹੰਗਾਮੇ ਕਾਰਨ ਰਾਜ ਸਭਾ ਦੀ ਕਾਰਵਾਈ 12 ਵਜੇ ਤੱਕ ਲਈ ਮੁਲਤਵੀ
. . .  1 day ago
ਪਰਾਲੀ ਸਾੜਨ ਵਾਲੇ ਕਿਸਾਨਾਂ ਸਿਰ ਮੜ੍ਹੇ ਮੁਕੱਦਮੇ ਰੱਦ ਕਰਾਉਣ ਲਈ ਡੀ. ਐੱਸ. ਪੀ. ਦਫ਼ਤਰਾਂ ਅੱਗੇ ਧਰਨੇ 25 ਨੂੰ
. . .  1 day ago
ਸਕੂਲ ਦੀਆਂ ਲੜਕੀਆਂ ਨੂੰ ਛੇੜਨ ਤੋਂ ਰੋਕਣ 'ਤੇ ਮਨਚਲਿਆਂ ਨੇ ਨੌਜਵਾਨ ਦੀ ਧੌਣ 'ਚ ਮਾਰੀ ਗੋਲੀ
. . .  1 day ago
ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ 'ਚ ਅੱਜ ਮਨਾਇਆ ਜਾ ਰਿਹਾ ਹੈ ਗਿਆਨ ਉਤਸਵ
. . .  1 day ago
ਅਧਿਆਪਕਾਂ ਦੇ ਸੰਘਰਸ਼ ਨੂੰ ਤਿੱਖਾ ਰੂਪ ਦੇਣ ਲਈ ਸੰਘਰਸ਼ਸ਼ੀਲ ਜਥੇਬੰਦੀਆਂ ਅੱਜ ਸੰਗਰੂਰ 'ਚ ਹੋਣਗੀਆਂ ਇਕੱਠੀਆਂ
. . .  1 day ago
ਆਵਾਰਾ ਪਸ਼ੂ ਨੇ ਲਈ ਵਿਅਕਤੀ ਦੀ ਜਾਨ
. . .  1 day ago
ਦਿੱਲੀ ਐਨ.ਸੀ.ਆਰ. ਦੀ ਹਵਾ ਦਾ ਜ਼ਹਿਰੀਲਾ ਰਹਿਣਾ ਜਾਰੀ
. . .  1 day ago
ਮਹਾਰਾਸ਼ਟਰ ਸਿਆਸੀ ਸੰਕਟ : ਅੱਜ ਫਿਰ ਹੋਵੇਗੀ ਐਨ.ਸੀ.ਪੀ- ਕਾਂਗਰਸ ਦੀ ਬੈਠਕ
. . .  1 day ago
ਅੱਜ ਦਾ ਵਿਚਾਰ
. . .  1 day ago
ਫ਼ਤਿਹਗੜ੍ਹ ਸਾਹਿਬ ਵਿਖੇ ਪਤੀ ਵਿਰੁੱਧ ਪਤਨੀ ਨਾਲ ਜਬਰਜਨਾਹ ਦਾ ਮੁਕੱਦਮਾ ਦਰਜ
. . .  2 days ago
ਨੌਜਵਾਨ ਦੀ ਵਿਆਹ ਤੋਂ ਇਕ ਦਿਨ ਪਹਿਲਾਂ ਸੜਕ ਹਾਦਸੇ 'ਚ ਮੌਤ
. . .  2 days ago
ਰੇਲਵੇ ਲਾਈਨ ਤੋਂ ਪਾਰ ਪੈ ਰਹੇ ਸੀਵਰੇਜ ਦੀ ਮਿੱਟੀ ਹੇਠ 3 ਮਜ਼ਦੂਰ ਦੱਬੇ
. . .  2 days ago
ਬੇਅਦਬੀ ਮਾਮਲਾ : ਸੀ. ਬੀ. ਆਈ. ਦੀ ਵਿਸ਼ੇਸ਼ ਅਦਾਲਤ ਨੇ ਸਾਬਕਾ ਵਿਧਾਇਕ ਹਰਬੰਸ ਸਿੰਘ ਜਲਾਲ ਦੀ ਅਰਜ਼ੀ ਨੂੰ ਕੀਤਾ ਖ਼ਾਰਜ
. . .  2 days ago
ਲੋਕ ਸਭਾ 'ਚ ਚਿੱਟ ਫੰਡਸ ਸੋਧ ਬਿਲ ਪਾਸ
. . .  2 days ago
ਸ੍ਰੀਲੰਕਾ ਦੇ ਰਾਸ਼ਟਰਪਤੀ ਗੋਤਬਾਯਾ ਨੇ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਆਪਣੇ ਭਰਾ ਨੂੰ ਕੀਤਾ ਨਾਮਜ਼ਦ
. . .  2 days ago
ਸੰਸਦ ਮੈਂਬਰਾਂ ਦੀ ਜਾਂਚ ਲਈ ਸੰਸਦ 'ਚ ਖੁੱਲ੍ਹਾ ਸਿਹਤ ਜਾਂਚ ਕੇਂਦਰ
. . .  2 days ago
ਆਸਟ੍ਰੇਲੀਆ ਦੇ ਸਾਬਕਾ ਪ੍ਰਧਾਨ ਮੰਤਰੀ ਵੱਲੋਂ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ
. . .  2 days ago
80 ਗ੍ਰਾਮ ਹੈਰੋਇਨ ਸਣੇ ਲੜਕਾ-ਲੜਕੀ ਕਾਬੂ
. . .  2 days ago
ਜੇ. ਐੱਨ. ਯੂ. ਨੇ ਵਿਦਿਆਰਥੀਆਂ ਨੂੰ ਅੰਦੋਲਨ ਬੰਦ ਕਰਨ ਦੀ ਅਪੀਲ
. . .  2 days ago
ਜਲਦ ਹੋਵੇਗੀ ਭਾਰਤ-ਪਾਕਿ ਅਧਿਕਾਰੀਆਂ ਵਿਚਾਲੇ ਬੈਠਕ, ਸ਼ਰਧਾਲੂਆਂ ਨੂੰ ਆ ਰਹੀਆਂ ਸਮੱਸਿਆਵਾਂ 'ਤੇ ਹੋਵੇਗੀ ਚਰਚਾ
. . .  2 days ago
ਗੁਰੂਹਰਸਹਾਏ : ਵਿਸ਼ਵ ਕਬੱਡੀ ਕੱਪ ਦੇ ਚਾਰ ਦਸੰਬਰ ਨੂੰ ਹੋਣ ਵਾਲੇ ਮੈਚ ਸੰਬੰਧੀ ਡੀ. ਸੀ. ਫ਼ਿਰੋਜ਼ਪੁਰ ਵਲੋਂ ਸਟੇਡੀਅਮ ਦਾ ਦੌਰਾ
. . .  2 days ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 12 ਜੇਠ ਸੰਮਤ 551

ਮੁਕਤਸਰ ਸਾਹਿਬ

ਤੇਲ ਵਾਲੀ ਗੱਡੀ ਨੇ ਸਾਈਕਲ ਸਵਾਰ ਨੂੰ ਟੱਕਰ ਮਾਰ ਕੇ ਕੀਤਾ ਜ਼ਖ਼ਮੀ

ਸ੍ਰੀ ਮੁਕਤਸਰ ਸਾਹਿਬ, 25 ਮਈ (ਰਣਜੀਤ ਸਿੰਘ ਢਿੱਲੋਂ)-ਸਥਾਨਕ ਬੱਸ ਸਟੈਂਡ ਦੇ ਬਾਹਰ ਬੱਸਾਂ ਦੇ ਦਾਖ਼ਲੇ ਵਾਲੇ ਗੇਟ 'ਤੇ ਸੜਕ 'ਤੇ ਜਾ ਰਹੇ ਸਾਈਕਲ ਸਵਾਰ ਕਿਰਤ ਨਗਰ ਵਾਸੀ ਨੂੰ ਪਿੱਛੋਂ ਆ ਰਹੀ ਤੇਲ ਗੱਡੀ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਸਾਈਕਲ ਸਵਾਰ ਸੜਕ ਉੱਪਰ ਡਿੱਗ ਪਿਆ | ਕਾਫ਼ੀ ਸਮਾਂ ਉਸ ਦਾ ਸੜਕ 'ਤੇ ਖੂਨ ਵਹਿੰਦਾ ਰਿਹਾ, ਪਰ ਕਿਸੇ ਨੇ ਸਾਰ ਨਾ ਲਈ | ਇਸ ਮਗਰੋਂ ਕਿਸੇ ਵਿਅਕਤੀ ਨੇ 108 ਨੰਬਰ 'ਤੇ ਐਾਬੂਲੈਂਸ ਨੂੰ ਫ਼ੋਨ ਕੀਤਾ ਅਤੇ ਜ਼ਖ਼ਮੀ ਨੂੰ ਸਰਕਾਰੀ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ | ਇਸ ਮੌਕੇ ਪਹੁੰਚੇ ਰਾਹਗੀਰ ਗੋਪਾਲ ਕਿ੍ਸ਼ਨ ਨੇ ਬੱਸ ਸਟੈਂਡ ਵਿਚ ਪੁਲਿਸ ਕਰਮਚਾਰੀਆਂ ਨੂੰ ਸੂਚਿਤ ਕੀਤਾ, ਜਿਸ ਮਗਰੋਂ ਪੁਲਿਸ ਮੁਲਾਜ਼ਮਾਂ ਨੇ ਪਹੁੰਚ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ |

ਬੱਸ ਸਟੈਂਡ ਦੇ ਬਾਹਰ ਡੰੂਘੇ ਖੱਡੇ ਕਾਰਨ ਰੋਜ਼ਾਨਾ ਵਾਪਰਦੇ ਹਨ ਹਾਦਸੇ

ਸ੍ਰੀ ਮੁਕਤਸਰ ਸਾਹਿਬ, 25 ਮਈ (ਰਣਜੀਤ ਸਿੰਘ ਢਿੱਲੋਂ)-ਸਥਾਨਕ ਜਨਰਲ ਬੱਸ ਸਟੈਂਡ ਤੋਂ ਅਬੋਹਰ ਬਾਈਪਾਸ ਸੜਕ ਨੂੰ ਮੁੜਨ ਸਮੇਂ ਕਿਨਾਰੇ 'ਤੇ ਸੀਵਰੇਜ ਦਾ ਖੱਡਾ ਹਾਦਸਿਆਂ ਦਾ ਕਾਰਨ ਬਣ ਰਿਹਾ ਹੈ | ਪਹਿਲਾਂ ਹੀ ਬੱਸ ਅੱਡੇ ਦੇ ਅੱਗੇ ਸੜਕ ਉੱਚੀ ਕੀਤੇ ਜਾਣ ਕਾਰਨ ਇਹ ਜਗ੍ਹਾ ...

ਪੂਰੀ ਖ਼ਬਰ »

ਕੋਟਭਾਈ ਪੁਲਿਸ ਨੇ 70 ਲੀਟਰ ਲਾਹਣ ਫੜੀ-ਦੋਸ਼ੀ ਫ਼ਰਾਰ

ਗਿੱਦੜਬਾਹਾ, 25 ਮਈ (ਬਲਦੇਵ ਸਿੰਘ ਘੱਟੋਂ)-ਥਾਣਾ ਕੋਟਭਾਈ ਦੀ ਪੁਲਿਸ ਨੇ 70 ਲੀਟਰ ਨਜਾਇਜ਼ ਲਾਹਣ ਬਰਾਮਦ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਕੋਟਭਾਈ ਦੇ ਏ.ਐੱਸ.ਆਈ. ਹਰਜੀਤ ਸਿੰਘ ਨੇ ਦੱਸਿਆ ਕਿ ਉਹ ਗਸ਼ਤ ਦੌਰਾਨ ਆਪਣੀ ਸਹਿਯੋਗੀ ਪੁਲਿਸ ਪਾਰਟੀ ਨਾਲ ਬੱਸ ...

ਪੂਰੀ ਖ਼ਬਰ »

ਕਾਰ ਅਤੇ ਸਕੂਟਰੀ ਦੀ ਟੱਕਰ 'ਚ ਇਕ ਆਂਗਣਵਾੜੀ ਵਰਕਰ ਦੀ ਮੌਤ-ਇਕ ਜ਼ਖ਼ਮੀ

ਮਲੋਟ, 25 ਮਈ (ਗੁਰਮੀਤ ਸਿੰਘ ਮੱਕੜ)-ਸਥਾਨਕ ਪੰਜਾਬ ਪੈਲੇਸ ਦੇ ਕੋਲ ਡਿਊਟੀ ਤੇ ਜਾ ਰਹੀਆਂ ਦੋ ਆਂਗਣਵਾੜੀ ਵਰਕਰਾਂ ਦੀ ਸਕੂਟਰੀ ਨੂੰ ਇਕ ਤੇਜ਼ ਰਫ਼ਤਾਰ ਕਾਰ ਨੇ ਟੱਕਰ ਮਾਰ ਦਿੱਤੀ, ਜਿਸ ਵਿਚ ਇਕ ਦੀ ਮੌਤ ਹੋ ਗਈ, ਜਦਕਿ ਸਾਥੀ ਔਰਤ ਕਰਮਚਾਰੀ ਜ਼ਖ਼ਮੀ ਹੋ ਗਈ | ਪੁਲਿਸ ਨੂੰ ...

ਪੂਰੀ ਖ਼ਬਰ »

ਇਕ ਰੋਜ਼ਾ ਕੈਰੀਅਰ ਕੌਾਸਲਿੰਗ ਵਰਕਸ਼ਾਪ ਅੱਜ

ਮਲੋਟ, 25 ਮਈ (ਗੁਰਮੀਤ ਸਿੰਘ ਮੱਕੜ)-ਸਥਾਨਕ ਡਾ: ਬੀ.ਆਰ. ਅੰਬੇਡਕਰ ਯੂਥ ਐਾਡ ਐਜੂਕੇਸ਼ਨ ਵੈੱਲਫ਼ੇਅਰ ਐਸੋਸੀਏਸ਼ਨ ਵਲੋਂ ਸ਼ਹਿਰ ਵਿਚ ਦੂਜੀ ਵਾਰ ਐੱਸ.ਸੀ./ਬੀ.ਸੀ. ਅਤੇ ਜਨਰਲ ਦਸਵੀਂ, ਬਾਰ੍ਹਵੀਂ ਅਤੇ ਬੀ.ਏ. ਪਾਸ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਲਈ 26 ਮਈ ਦਿਨ ਐਤਵਾਰ ਨੂੰ ...

ਪੂਰੀ ਖ਼ਬਰ »

ਪੰਜਾਬ ਪ੍ਰਦੇਸ਼ ਖੱਤਰੀ ਸਭਾ ਦੀ ਵਿਸ਼ੇਸ਼ ਮੀਟਿੰਗ ਲੁਧਿਆਣਾ ਵਿਖੇ ਅੱਜ

ਸ੍ਰੀ ਮੁਕਤਸਰ ਸਾਹਿਬ, 25 ਮਈ (ਰਣਜੀਤ ਸਿੰਘ ਢਿੱਲੋਂ)-ਆਲ ਇੰਡੀਆ ਖੱਤਰੀ ਸਭਾ ਦੇ ਪ੍ਰਧਾਨ ਨਰੇਸ਼ ਕੁਮਾਰ ਸਹਿਗਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਖੱਤਰੀ ਸਭਾ ਸਟੇਟ ਦੀ ਮੀਟਿੰਗ 26 ਮਈ ਨੂੰ ਫਰੈਂਡ ਹੋਟਲ ਲੁਧਿਆਣਾ ਵਿਖੇ ਹੋਵੇਗੀ, ਜਿਸ ਵਿਚ ਪੰਜਾਬ ਪ੍ਰਦੇਸ਼ ਖੱਤਰੀ ...

ਪੂਰੀ ਖ਼ਬਰ »

ਨਸ਼ੇ ਵਿਚ ਟੱਲੀ ਨੌਜਵਾਨਾਂ ਨੇ ਬੱਸ ਵਿਚ ਕੀਤੀ ਹੁੱਲੜਬਾਜ਼ੀ ਤੇ ਕੰਡਕਟਰ ਨਾਲ ਕੁੱਟਮਾਰ

ਗਿੱਦੜਬਾਹਾ, 25 ਮਈ (ਬਲਦੇਵ ਸਿੰਘ ਘੱਟੋਂ)-ਬੀਤੀ ਦੇਰ ਸ਼ਾਮ ਬਠਿੰਡਾ ਤੋਂ ਮਲੋਟ ਜਾ ਰਹੀ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਦੀ ਬੱਸ ਵਿਚ ਉਸ ਸਮੇਂ ਹੰਗਾਮਾ ਹੋ ਗਿਆ, ਜਦ ਨਸ਼ੇ ਵਿਚ ਟੱਲੀ ਦੋ ਨੌਜਵਾਨਾਂ ਨੇ ਬੱਸ ਵਿਚ ਹੁੱਲੜਬਾਜ਼ੀ ਕੀਤੀ ਅਤੇ ਰੋਕਣ 'ਤੇ ਕੰਡਕਟਰ ...

ਪੂਰੀ ਖ਼ਬਰ »

ਵੱਖ-ਵੱਖ ਸਿਆਸੀ ਆਗੂ ਧੰਨਵਾਦੀ ਦੌਰੇ ਕਰਨ ਲੱਗੇ

ਸ੍ਰੀ ਮੁਕਤਸਰ ਸਾਹਿਬ, 25 ਮਈ (ਰਣਜੀਤ ਸਿੰਘ ਢਿੱਲੋਂ)-ਲੋਕ ਸਭਾ ਚੋਣਾਂ ਦੇ ਨਤੀਜੇ ਆਉਣ ਮਗਰੋਂ ਅਗਲੇ ਦਿਨ ਹੀ ਸਿਆਸੀ ਆਗੂ ਇਸ ਵਾਰ ਧੰਨਵਾਦੀ ਦੌਰੇ ਕਰਨ ਲੱਗੇ ਹਨ | ਚੋਣ ਨਤੀਜੇ ਆਉਣ ਉਪਰੰਤ ਸਿਆਸਤ ਦੇ ਬਾਬਾ ਬੋਹੜ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ...

ਪੂਰੀ ਖ਼ਬਰ »

ਗਿੱਦੜਬਾਹਾ ਦੇ ਰੇਲਵੇ ਪਲੇਟਫ਼ਾਰਮ ਨੇੜੇ ਮਨੁੱਖੀ ਭਰੂਣ ਮਿਲਿਆ

ਗਿੱਦੜਬਾਹਾ, 25 ਮਈ (ਬਲਦੇਵ ਸਿੰਘ ਘੱਟੋਂ)-ਅੱਜ ਗਿੱਦੜਬਾਹਾ ਦੇ ਰੇਲਵੇ ਪਲੇਟਫ਼ਾਰਮ ਨੰਬਰ 2 ਦੇ ਨੇੜੇ ਸਫ਼ੈਦੇ ਦੇ ਦਰੱਖ਼ਤਾਂ ਵਿਚੋਂ ਮਨੁੱਖੀ ਭਰੂਣ ਮਿਲਣ ਦਾ ਸਮਾਚਾਰ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਰੇਲਵੇ ਪੁਲਿਸ ਚੌਾਕੀ ਦੇ ਮੁਖੀ ਹੈੱਡ ਕਾਂਸਟੇਬਲ ...

ਪੂਰੀ ਖ਼ਬਰ »

11.66 ਕਰੋੜ ਦੀ ਲਾਗਤ ਨਾਲ ਬਣਨ ਵਾਲੇ ਕੋਰਟ ਕੰਪਲੈਕਸ ਦਾ ਨੀਂਹ ਪੱਥਰ ਰੱਖਿਆ

ਗਿੱਦੜਬਾਹਾ, 25 ਮਈ (ਬਲਦੇਵ ਸਿੰਘ ਘੱਟੋਂ)-ਅੱਜ ਗਿੱਦੜਬਾਹਾ ਵਿਖੇ ਜੁਡੀਸ਼ੀਅਲ ਕੋਰਟ ਕੰਪਲੈਕਸ ਦਾ ਨੀਂਹ ਪੱਥਰ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਬਿਲਡਿੰਗ ਕਮੇਟੀ ਦੇ ਚੇਅਰਮੈਨ ਜਸਟਿਸ ਰਾਜਨ ਗੁਪਤਾ ਅਤੇ ਹਾਈਕੋਰਟ ਵਿਖੇ ਸੈਸ਼ਨ ਡਵੀਜ਼ਨ ਸ੍ਰੀ ਮੁਕਤਸਰ ਸਾਹਿਬ ...

ਪੂਰੀ ਖ਼ਬਰ »

-ਮਾਮਲਾ ਨੌਜਵਾਨ ਦੀ ਪੁਲਿਸ ਹਿਰਾਸਤ 'ਚ ਹੱਤਿਆ ਕਰ ਕੇ ਲਾਸ਼ ਖ਼ੁਰਦ-ਬੁਰਦ ਕਰਨ ਦਾ- ਦੋਸ਼ੀਆਂ ਿਖ਼ਲਾਫ਼ ਮਾਮਲਾ ਦਰਜ ਕਰਨ ਦੀ ਮੰਗ

ਸ੍ਰੀ ਮੁਕਤਸਰ ਸਾਹਿਬ, 25 ਮਈ (ਹਰਮਹਿੰਦਰ ਪਾਲ)-ਨੌਜਵਾਨ ਭਾਰਤ ਸਭਾ ਵਲੋਂ ਫ਼ਰੀਦਕੋਟ ਪੁਲਿਸ ਦੁਆਰਾ 22 ਸਾਲ ਦੇ ਨੌਜਵਾਨ ਜਸਪਾਲ ਸਿੰਘ ਲਾਡੀ ਦੀ ਪੁਲਿਸ ਹਿਰਾਸਤ 'ਚ ਕੀਤੀ ਹੱਤਿਆ ਅਤੇ ਲਾਸ਼ ਨੂੰ ਖ਼ੁਰਦ-ਬੁਰਦ ਕਰਨ ਵਾਲੇ ਦੋਸ਼ੀ ਪੁਲਿਸ ਅਫ਼ਸਰਾਂ ਸਮੇਤ ਐੱਸ.ਐੱਸ.ਪੀ. ...

ਪੂਰੀ ਖ਼ਬਰ »

ਟ੍ਰੈਫ਼ਿਕ ਸਮੱਸਿਆ ਘਟਾਉਣ ਲਈ ਸ਼ਹਿਰ ਦੇ ਕਈ ਰਸਤੇ ਕੀਤੇ ਜਾ ਰਹੇ ਹਨ ਵਨ-ਵੇਅ

ਸ੍ਰੀ ਮੁਕਤਸਰ ਸਾਹਿਬ, 25 ਮਈ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਸ਼ਹਿਰ ਵਿਚ ਟੈ੍ਰਫ਼ਿਕ ਸਮੱਸਿਆ ਨੂੰ ਘੱਟ ਕਰਨ ਲਈ ਟ੍ਰੈਫ਼ਿਕ ਪੁਲਿਸ ਅਤੇ ਮੁਕਤੀਸਰ ਵੈੱਲਫ਼ੇਅਰ ਕਲੱਬ ਵਲੋਂ ਸਾਂਝਾ ਅਭਿਆਨ ਚਲਾਇਆ ਜਾ ਰਿਹਾ ਹੈ | ਇਸ ਤਹਿਤ ਅੱਜ ਸਥਾਨਕ ਥਾਣਾ ਸਿਟੀ ਦੇ ...

ਪੂਰੀ ਖ਼ਬਰ »

ਕੋਟਭਾਈ ਤੇ ਗੋਰਾ ਨੇ ਸੁਖਬੀਰ ਤੇ ਹਰਸਿਮਰਤ ਦੀ ਜਿੱਤ 'ਤੇ ਪ੍ਰਕਾਸ਼ ਸਿੰਘ ਬਾਦਲ ਨੂੰ ਦਿੱਤੀ ਵਧਾਈ

ਗਿੱਦੜਬਾਹਾ, 25 ਮਈ (ਪਰਮਜੀਤ ਸਿੰਘ ਥੇੜ੍ਹੀ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੀ ਜਿੱਤ 'ਤੇ ਮਲੋਟ ਦੇ ਸਾਬਕਾ ਵਿਧਾਇਕ ਹਰਪ੍ਰੀਤ ਸਿੰਘ ਕੋਟਭਾਈ ਤੇ ਜਥੇਦਾਰ ਗੁਰਪਾਲ ਸਿੰਘ ...

ਪੂਰੀ ਖ਼ਬਰ »

ਇਸਤਰੀ ਅਕਾਲੀ ਦਲ ਨੇ ਜਿੱਤ 'ਤੇ ਬਾਦਲ ਪਰਿਵਾਰ ਨੂੰ ਦਿੱਤੀ ਵਧਾਈ

ਸ੍ਰੀ ਮੁਕਤਸਰ ਸਾਹਿਬ, 25 ਮਈ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਪਰਮਜੀਤ ਕੌਰ ਬਰਾੜ ਤੇ ਹੋਰ ਅਹੁਦੇਦਾਰ ਬੀਬੀਆਂ ਨੇ ਫਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਸੁਖਬੀਰ ਸਿੰਘ ਬਾਦਲ ਅਤੇ ਬਠਿੰਡਾ ਲੋਕ ਸਭਾ ਹਲਕੇ ਤੋਂ ਬੀਬੀ ...

ਪੂਰੀ ਖ਼ਬਰ »

ਗੁਰੂਸਰ ਵਿਖੇ ਸ਼ਰਾਬ ਠੇਕੇਦਾਰ ਵਲੋਂ ਖੋਲ੍ਹੀ ਗਈ ਨਾਜਾਇਜ਼ ਸ਼ਰਾਬ ਬਰਾਂਚ

ਗਿੱਦੜਬਾਹਾ, 25 ਮਈ (ਬਲਦੇਵ ਸਿੰਘ ਘੱਟੋਂ)-ਪੰਜਾਬ ਦੀ ਕਾਂਗਰਸ ਸਰਕਾਰ ਭਾਵੇਂ ਆਏ ਦਿਨ ਸੂਬੇ ਵਿਚੋਂ ਨਸ਼ੇ ਖ਼ਤਮ ਕਰਨ ਦੇ ਦਾਅਵੇ ਕਰਦੀ ਨਹੀਂ ਥੱਕਦੀ, ਪਰ ਦੂਜੇ ਪਾਸੇ ਸਰਕਾਰ ਸ਼ਰਾਬ ਨੂੰ ਨਸ਼ਾ ਹੀ ਨਹੀਂ ਮੰਨਦੀ, ਅਤੇ ਇਸ ਨੂੰ ਸਰਕਾਰੀ ਖ਼ਜ਼ਾਨਾ ਭਰਨ ਦਾ ਵੱਡਾ ਸਾਧਨ ...

ਪੂਰੀ ਖ਼ਬਰ »

ਲੋਕਾਂ ਨੇ ਨਹੀਂ ਹਰਾਇਆ, ਮੇਰਾ ਮੁਕੱਦਰ ਹਾਰ ਗਿਆ-ਰਾਜਾ ਵੜਿੰਗ

ਸ੍ਰੀ ਮੁਕਤਸਰ ਸਾਹਿਬ, 25 ਮਈ (ਰਣਜੀਤ ਸਿੰਘ ਢਿੱਲੋਂ)-ਬਠਿੰਡਾ ਲੋਕ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਅਸਫ਼ਲ ਰਹੇ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਵਿਧਾਇਕ ਗਿੱਦੜਬਾਹਾ ਨੇ ਗੱਲਬਾਤ ਕਰਦਿਆਂ ਕਿਹਾ ਕਿ ਉਸ ਨੂੰ ਬਠਿੰਡਾ ਹਲਕੇ ਦੇ ਲੋਕਾਂ ਨੇ ਵੱਡਾ ਸਾਥ ...

ਪੂਰੀ ਖ਼ਬਰ »

ਹੁੰਡਈ ਕੰਪਨੀ ਦੀ ਨਵੀਂ ਐੱਸ. ਯੂ. ਵੀ. ਵੈਨਿਊ ਦੀ ਘੁੰਡ ਚੁਕਾਈ

ਸ੍ਰੀ ਮੁਕਤਸਰ ਸਾਹਿਬ, 25 ਮਈ (ਰਣਜੀਤ ਸਿੰਘ ਢਿੱਲੋਂ)-ਅੱਜ ਬਰਾੜ ਹੁਡੰਈ ਏਜੰਸੀ ਕੋਟਕਪੂਰਾ ਰੋਡ ਸ੍ਰੀ ਮੁਕਤਸਰ ਸਾਹਿਬ ਵਿਖੇ ਹੁਡੰਈ ਕੰਪਨੀ ਦੀ ਸਰਵਉੱਚਤਮ ਅਤੇ ਭਾਰਤ ਦੀ ਪਹਿਲੀ ਕੁਨੈਕਟਡ ਕਮਪੈਕਟ ਐੱਸ.ਯੂ.ਵੀ. ਵੈਨਿਊ ਦੀ ਘੁੰਡ ਚੁਕਾਈ ਕੀਤੀ ਗਈ | ਘੁੰਡ ਚੁਕਾਈ ਕਰਨ ...

ਪੂਰੀ ਖ਼ਬਰ »

ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਵਲੋਂ ਧੰਨਵਾਦੀ ਦੌਰਾ 28 ਤੋਂ

ਸ੍ਰੀ ਮੁਕਤਸਰ ਸਾਹਿਬ, 25 ਮਈ (ਰਣਜੀਤ ਸਿੰਘ ਢਿੱਲੋਂ)-ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਲੋਕ ਸਭਾ ਚੋਣਾਂ ਵਿਚ ਫ਼ਿਰੋਜ਼ਪੁਰ ਤੋਂ ਅਕਾਲੀ-ਭਾਜਪਾ ਦੇ ਉਮੀਦਵਾਰ ਸੁਖਬੀਰ ਸਿੰਘ ਬਾਦਲ ਦੀ ਸ਼ਾਨਦਾਰ ...

ਪੂਰੀ ਖ਼ਬਰ »

ਸੰਗੂਧੌਣ ਵਿਖੇ ਅੱਗ ਨਾਲ ਹੋਏ ਨੁਕਸਾਨ ਦਾ ਮੁਆਵਜ਼ਾ ਦਿਵਾਉਣ ਦੀ ਮੰਗ

ਸ੍ਰੀ ਮੁਕਤਸਰ ਸਾਹਿਬ, 25 ਮਈ (ਰਣਜੀਤ ਸਿੰਘ ਢਿੱਲੋਂ)-ਪਿੰਡ ਸੰਗੂਧੌਣ ਵਾਸੀ ਗੁਰਮੀਤ ਸਿੰਘ ਪੁੱਤਰ ਅਜਮੇਰ ਸਿੰਘ ਨੇ ਦੱਸਿਆ ਕਿ ਪਿਛਲੇ ਦਿਨੀਂ ਪਿੰਡ ਦੇ ਨਾਲ ਲਗਦੇ ਖੇਤ ਵਿਚ ਕਣਕ ਦੀ ਨਾੜ ਨੂੰ ਇਕ ਕਿਸਾਨ ਨੇ ਅੱਗ ਲਾ ਦਿੱਤੀ ਸੀ, ਜਿਸ ਕਾਰਨ ਇਹ ਅੱਗ ਫੈਲ ਕੇ ਘਰਾਂ ਤੱਕ ...

ਪੂਰੀ ਖ਼ਬਰ »

ਕਲਾਕਾਰਾਂ ਨੇ ਦਿੱਤੀ ਮੁਹੰਮਦ ਸਦੀਕ ਨੂੰ ਵਧਾਈ

ਸ੍ਰੀ ਮੁਕਤਸਰ ਸਾਹਿਬ, 25 ਮਈ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਪ੍ਰਸਿੱਧ ਲੋਕ ਗਾਇਕ ਰੰਗਾ ਸਿੰਘ ਮਾਨ, ਪੂਰਨ ਚੰਦ ਸਾਗਰ, ਜਸਵੰਤ ਸਿੱਧੂ ਅਤੇ ਗੁਰਨਾਮ ਕੋਮਲ ਨੇ ਪ੍ਰਸਿੱਧ ਗਾਇਕ ਮੁਹੰਮਦ ਸਦੀਕ ਦੇ ਫ਼ਰੀਦਕੋਟ ਤੋਂ ਲੋਕ ਸਭਾ ਮੈਂਬਰ ਬਣਨ 'ਤੇ ਵਧਾਈ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX