ਤਾਜਾ ਖ਼ਬਰਾਂ


ਮਹਾਰਾਸ਼ਟਰ ਮੁੱਦੇ 'ਤੇ ਸੋਨੀਆ ਗਾਂਧੀ ਨੇ ਪਾਰਟੀ ਨੇਤਾਵਾਂ ਨਾਲ ਕੀਤੀ ਮੁਲਾਕਾਤ
. . .  2 minutes ago
ਨਵੀਂ ਦਿੱਲੀ, 19 ਨਵੰਬਰ- ਰਾਜਧਾਨੀ ਦਿੱਲੀ 'ਚ ਅੱਜ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਮਹਾਰਾਸ਼ਟਰ ਦੇ ਸਿਆਸੀ ਹਾਲਾਤ 'ਤੇ ਚਰਚਾ...
ਅੰਮ੍ਰਿਤਸਰ ਪਹੁੰਚੀ ਬਾਲੀਵੁੱਡ ਅਦਾਕਾਰਾ ਕ੍ਰਿਸ਼ਮਾ ਕਪੂਰ
. . .  16 minutes ago
ਅੰਮ੍ਰਿਤਸਰ, 19 ਨਵੰਬਰ (ਰਾਜੇਸ਼ ਕੁਮਾਰ ਸੰਧੂ)- ਮਸ਼ਹੂਰ ਬਾਲੀਵੁੱਡ ਅਦਾਕਾਰਾ ਕ੍ਰਿਸ਼ਮਾ ਕਪੂਰ ਅੱਜ ਅੰਮ੍ਰਿਤਸਰ ਦੇ ਰਾਜਾਸਾਂਸੀ ਹਵਾਈ ਅੱਡੇ 'ਤੇ ਪਹੁੰਚੀ। ਦੱਸਣਯੋਗ ਹੈ ਕਿ...
ਗਾਂਧੀ ਪਰਿਵਾਰ ਦੀ ਐੱਸ. ਪੀ. ਜੀ. ਸੁਰੱਖਿਆ ਹਟਾਉਣ ਦਾ ਮੁੱਦਾ ਲੋਕ ਸਭਾ 'ਚ ਉੱਠਿਆ
. . .  1 minute ago
ਨਵੀਂ ਦਿੱਲੀ, 19 ਨਵੰਬਰ- ਕਾਂਗਰਸ ਨੇਤਾ ਅਧੀਰ ਰੰਜਨ ਚੌਧਰੀ ਨੇ ਅੱਜ ਲੋਕ ਸਭਾ 'ਚ ਪਾਰਟੀ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਅਤੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੀ ਐੱਸ. ਪੀ. ਜੀ. ਸੁਰੱਖਿਆ ਹਟਾਉਣ...
ਸਾਈਕਲ 'ਤੇ 3500 ਕਿਲੋਮੀਟਰ ਦੀ ਯਾਤਰਾ ਕਰਨ ਵਾਲੇ ਪੁਲਿਸ ਮੁਲਾਜ਼ਮਾਂ ਨੇ ਗੁਰਦੁਆਰਾ ਕਿਲ੍ਹਾ ਮੁਬਾਰਕ ਵਿਖੇ ਟੇਕਿਆ ਮੱਥਾ
. . .  about 1 hour ago
ਬਠਿੰਡਾ, 19 ਨਵੰਬਰ (ਨਾਇਬ ਸਿੰਘ ਸਿੱਧੂ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ਾਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਸਾਈਕਲ 'ਤੇ 3500 ਕਿਲੋਮੀਟਰ ਦੀ ਯਾਤਰਾ ਕਰਨ ਵਾਲੇ ਦੋ ਪੁਲਿਸ...
ਪੰਜਾਬ 'ਚ ਤਿੰਨ ਆਈ. ਪੀ. ਐੱਸ. ਅਫ਼ਸਰਾਂ ਦੇ ਤਬਾਦਲੇ
. . .  about 1 hour ago
ਚੰਡੀਗੜ੍ਹ, 19 ਨਵੰਬਰ (ਵਿਕਰਮਜੀਤ ਸਿੰਘ ਮਾਨ)- ਪੰਜਾਬ ਸਰਕਾਰ ਵਲੋਂ ਸੂਬੇ 'ਚ ਤਿੰਨ ਆਈ. ਪੀ. ਐੱਸ...
ਕੇਰਲ ਪੁਲਿਸ ਨੇ 12 ਸਾਲਾ ਲੜਕੀ ਨੂੰ ਸਬਰੀਮਾਲਾ ਮੰਦਰ 'ਚ ਦਾਖ਼ਲ ਹੋਣ ਤੋਂ ਰੋਕਿਆ
. . .  about 1 hour ago
ਤਿਰੂਵਨੰਤਪੁਰਮ, 19 ਨਵੰਬਰ- ਕੇਰਲ ਪੁਲਿਸ ਨੇ ਅੱਜ ਇੱਕ 12 ਸਾਲਾ ਲੜਕੀ ਨੂੰ ਸਬਰੀਮਾਲਾ ਮੰਦਰ 'ਚ ਦਾਖ਼ਲ ਹੋਣ ਤੋਂ ਰੋਕਿਆ ਹੈ। ਦੱਸਿਆ ਜਾ ਰਿਹਾ ਹੈ ਕਿ ਉਕਤ ਲੜਕੀ...
ਭਾਰਤ-ਪਾਕਿਸਤਾਨ ਵਿਚਾਲੇ ਪੋਸਟਲ ਸਰਵਿਸ ਬਹਾਲ
. . .  about 1 hour ago
ਇਸਲਾਮਾਬਾਦ, 19 ਨਵੰਬਰ- ਪਾਕਿਸਤਾਨ ਨੇ ਭਾਰਤ ਨਾਲ ਪੋਸਟਲ ਸਰਵਿਸ ਨੂੰ ਮੁੜ ਬਹਾਲ ਕਰ ਦਿੱਤਾ ਹੈ। ਪਾਕਿਸਤਾਨੀ ਮੀਡੀਆ ਦੇ ਹਵਾਲੇ ਨਾਲ...
ਸੜਕ ਕਿਨਾਰਿਓਂ ਮਿਲੀ ਵਿਅਕਤੀ ਦੀ ਲਾਸ਼
. . .  about 2 hours ago
ਡੇਹਲੋਂ, 19 ਨਵੰਬਰ (ਅੰਮ੍ਰਿਤਪਾਲ ਸਿੰਘ ਕੈਲੇ)- ਪੁਲਿਸ ਕਮਿਸ਼ਨਰ ਲੁਧਿਆਣਾ ਦੇ ਥਾਣਾ ਡੇਹਲੋਂ ਦੇ ਘੇਰੇ ਅੰਦਰ ਪੈਂਦੇ ਇਲਾਕੇ 'ਚ ਅੱਜ 45 ਸਾਲ ਦੇ ਕਰੀਬ ਇੱਕ ਵਿਅਕਤੀ ਦੀ ਲਾਸ਼ ਮਿਲੀ...
ਕਾਂਗਰਸ-ਐੱਨ. ਸੀ. ਪੀ. ਨੇਤਾਵਾਂ ਵਿਚਾਲੇ ਅੱਜ ਹੋਣ ਵਾਲੀ ਬੈਠਕ ਮੁਲਤਵੀ
. . .  about 2 hours ago
ਨਵੀਂ ਦਿੱਲੀ, 19 ਨਵੰਬਰ- ਮਹਾਰਾਸ਼ਟਰ 'ਚ ਸਰਕਾਰ ਗਠਨ ਦੇ ਮੁੱਦੇ 'ਤੇ ਕਾਂਗਰਸ ਅਤੇ ਐੱਨ. ਸੀ. ਪੀ. ਨੇਤਾਵਾਂ ਵਿਚਾਲੇ ਅੱਜ ਹੋਣ ਵਾਲੀ ਬੈਠਕ ਮੁਲਤਵੀ ਕਰ ਦਿੱਤੀ ਗਈ ਹੈ। ਐੱਨ. ਸੀ. ਪੀ. ਨੇਤਾ...
ਲੁਧਿਆਣਾ ਦਮੋਰੀਆ ਪੁਲ ਨੇੜੇ ਲੀਹੋਂ ਲੱਥਾ ਮਾਲ ਗੱਡੀ ਦਾ ਡੱਬਾ
. . .  about 2 hours ago
ਲੁਧਿਆਣਾ, 19 ਨਵੰਬਰ (ਰੁਪੇਸ਼ ਕੁਮਾਰ)- ਲੁਧਿਆਣਾ ਦਮੋਰੀਆ ਪੁਲ ਨੇੜੇ ਅੱਜ ਉਸ ਵੇਲੇ ਵੱਡਾ ਹਾਦਸਾ ਹੋਣੋਂ ਟਲ ਗਿਆ, ਜਦੋਂ ਇੱਕ ਮਾਲ ਗੱਡੀ ਦਾ ਡੱਬਾ ਅਚਾਨਕ ਲੀਹੋਂ ਲੱਥ ਗਿਆ। ਇਹ ਟਰੇਨ ਲੁਧਿਆਣਾ...
ਇਲਾਜ ਲਈ ਏਅਰ ਐਂਬੂਲੈਂਸ ਰਾਹੀਂ ਲੰਡਨ ਰਵਾਨਾ ਹੋਏ ਨਵਾਜ਼ ਸ਼ਰੀਫ਼
. . .  8 minutes ago
ਇਸਲਾਮਾਬਾਦ, 19 ਨਵੰਬਰ- ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਡਾਕਟਰੀ ਇਲਾਜ ਲਈ ਅੱਜ ਲਾਹੌਰ ਹਵਾਈ ਅੱਡੇ ਤੋਂ ਏਅਰ ਐਂਬੂਲੈਂਸ ਰਾਹੀਂ ਲੰਡਨ ਰਵਾਨਾ ਹੋ ਗਏ ਹਨ। ਸ਼ਰੀਫ਼ ਦੇ...
ਹੰਗਾਮੇ ਕਾਰਨ ਰਾਜ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਲਈ ਮੁਲਤਵੀ
. . .  about 3 hours ago
ਸੰਸਦ 'ਚ ਇੰਦਰਾ ਗਾਂਧੀ ਨੂੰ ਦਿੱਤੀ ਗਈ ਸ਼ਰਧਾਂਜਲੀ
. . .  about 3 hours ago
ਨਵੀਂ ਦਿੱਲੀ, 19 ਨਵੰਬਰ- ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੂੰ ਅੱਜ ਉਨ੍ਹਾਂ ਦੇ 102ਵੇਂ ਜਨਮ ਦਿਨ ਮੌਕੇ ਲੋਕ ਸਭਾ ਦੇ ਸਪੀਕਰ ਓਮ ਬਿਰਲਾ, ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ...
ਲੋਕ ਸਭਾ ਦੀ ਕਾਰਵਾਈ ਸ਼ੁਰੂ, ਵਿਰੋਧੀ ਧਿਰ ਕਰ ਰਹੇ ਹਨ ਹੰਗਾਮਾ
. . .  about 3 hours ago
ਨਵੀਂ ਦਿੱਲੀ, 19 ਨਵੰਬਰ- ਸਰਦ ਰੁੱਤ ਇਜਲਾਸ ਦੇ ਅੱਜ ਦੂਜੇ ਦਿਨ ਲੋਕ ਸਭਾ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਸਦਨ 'ਚ ਵਿਰੋਧੀ ਧਿਰਾਂ ਦੇ ਸੰਸਦ ਮੈਂਬਰ...
ਦਰਦਨਾਕ ਸੜਕ ਹਾਦਸੇ 'ਚ ਇੰਟੈਲੀਜੈਂਸ ਬਿਊਰੋ ਦੇ ਅਧਿਕਾਰੀ ਦੀ ਮੌਤ
. . .  about 3 hours ago
ਸੰਗਤ ਮੰਡੀ, 19 ਨਵੰਬਰ (ਦੀਪਕ)- ਬੀਤੀ ਰਾਤ ਬਠਿੰਡਾ-ਬਾਦਲ ਰੋਡ 'ਤੇ ਪਿੰਡ ਕਾਲਝਰਾਨੀ ਵਿਖੇ ਕਾਰ ਵਲੋਂ ਟੱਕਰ ਮਾਰੇ ਜਾਣ ਕਾਰਨ ਮੋਟਰਸਾਈਕਲ ਸਵਾਰ ਇੱਕ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ...
ਕਾਂਗਰਸ ਨੇ ਲੋਕ ਸਭਾ 'ਚ ਦਿੱਤਾ ਸਦਨ ਨੂੰ ਮੁਲਤਵੀ ਕਰਨ ਦਾ ਪ੍ਰਸਤਾਵ
. . .  about 3 hours ago
ਪ੍ਰਧਾਨ ਮੰਤਰੀ ਮੋਦੀ ਨੇ ਇੰਦਰਾ ਗਾਂਧੀ ਨੂੰ ਦਿੱਤੀ ਸ਼ਰਧਾਂਜਲੀ
. . .  about 4 hours ago
ਪੱਕਾ ਮੋਰਚਾ ਲਾਈ ਬੈਠੇ ਬੀ.ਐਡ ਅਧਿਆਪਕਾਂ ਦੀ ਸਿੱਖਿਆ ਮੰਤਰੀ ਨਾਲ ਬੈਠਕ
. . .  about 5 hours ago
ਅਕਾਲੀ ਆਗੂ ਦਲਬੀਰ ਸਿੰਘ ਢਿਲਵਾਂ ਦਾ ਗੋਲੀਆਂ ਮਾਰ ਕੇ ਕਤਲ
. . .  about 5 hours ago
ਇੰਦਰਾ ਗਾਂਧੀ ਨੂੰ ਸ਼ਰਧਾਂਜਲੀ ਕੀਤੀ ਗਈ ਭੇਟ
. . .  about 5 hours ago
ਦਿੱਲੀ ਐਨ.ਸੀ.ਆਰ. ਵਿਚ ਘਟਿਆ ਪ੍ਰਦੂਸ਼ਣ
. . .  about 6 hours ago
ਅੱਜ ਦਾ ਵਿਚਾਰ
. . .  about 6 hours ago
ਸਿਆਚਿਨ : ਗਲੇਸ਼ੀਅਰ 'ਚ 8 ਫਸੇ ਜਵਾਨ, ਬਚਾਅ ਕਾਰਜ ਜਾਰੀ
. . .  1 day ago
ਪੰਜਾਬੀ ਫ਼ਿਲਮ ਅਦਾਕਾਰ ਜਸਵਿੰਦਰ ਭੱਲਾ ਦੇ ਸਾਲੇ ਵੱਲੋਂ ਖ਼ੁਦਕੁਸ਼ੀ, ਤਿੰਨ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
. . .  1 day ago
ਸੜਕ ਹਾਦਸੇ 'ਚ ਦੋ ਮਾਸੂਮ ਬੱਚਿਆਂ ਦੀ ਹੋਈ ਮੌਤ
. . .  1 day ago
ਤੀਰ-ਅੰਦਾਜ਼ ਆਰਤੀ ਬਣੀ ਗੋਲਡ ਮੈਡਲਿਸਟ
. . .  1 day ago
ਜੰਮੂ-ਕਸ਼ਮੀਰ : ਰਾਜੌਰੀ 'ਚ ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਚੰਗਾਲੀਵਾਲਾ ਕਾਂਡ : ਪੰਜਾਬ ਸਰਕਾਰ ਵੱਲੋਂ ਪੀੜਤ ਪਰਿਵਾਰ ਨੂੰ 20 ਲੱਖ ਰੁਪਏ ਮੁਆਵਜ਼ਾ ਅਤੇ ਨੌਕਰੀ ਦੇਣ ਦਾ ਐਲਾਨ
. . .  1 day ago
ਬਿਲ ਗੇਟਸ ਨੇ ਕੀਤੀ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ
. . .  1 day ago
ਸੋਨੀਆ ਗਾਂਧੀ ਨੂੰ ਉਨ੍ਹਾਂ ਦੀ ਰਿਹਾਇਸ਼ 'ਤੇ ਮਿਲਣ ਪਹੁੰਚੇ ਸ਼ਰਦ ਪਵਾਰ
. . .  1 day ago
ਬਿਹਾਰ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, 6 ਬੱਚਿਆਂ 'ਤੇ ਪਲਟਿਆ 18 ਟਾਇਰੀ ਟਰੱਕ
. . .  1 day ago
ਹੈਰੋਇਨ ਸਮੇਤ ਫ਼ੌਜ 'ਚੋ ਸੇਵਾ ਮੁਕਤ ਕੈਪਟਨ ਅਤੇ ਪੁਲਿਸ ਮੁਲਾਜ਼ਮ ਕਾਬੂ
. . .  1 day ago
ਜੇ. ਐੱਨ. ਯੂ. ਦੇ ਵਿਦਿਆਰਥੀਆਂ ਨਾਲ ਅਸੀਂ ਗੱਲ ਕਰਨ ਦੀ ਕੋਸ਼ਿਸ਼ ਕਰ ਰਹੇ ਹਾਂ- ਦਿੱਲੀ ਪੁਲਿਸ
. . .  1 day ago
ਸ਼ਿਵ ਸੈਨਾ, ਟੀ.ਐਮ.ਸੀ ਸਮੇਤ ਹੋਰ ਪਾਰਟੀਆਂ ਦਾ ਰਾਜਸਭਾ ਦੇ ਸਪੀਕਰ ਨੂੰ ਨੋਟਿਸ ਜਾਰੀ
. . .  1 day ago
ਜੇ. ਐੱਨ. ਯੂ. ਵਿਦਿਆਰਥੀਆਂ ਦੇ ਮਾਰਚ ਨੂੰ ਪੁਲਿਸ ਨੇ ਸਫਦਰਜੰਗ ਮਕਬਰੇ ਨੇੜੇ ਰੋਕਿਆ
. . .  1 day ago
11 ਨਮੂਨਿਆਂ ਦੇ ਆਧਾਰ 'ਤੇ ਦਿੱਲੀ ਦੇ ਪਾਣੀ ਦੀ ਗੁਣਵੱਤਾ ਦਾ ਨਹੀਂ ਲਗਾਇਆ ਜਾ ਸਕਦਾ ਅੰਦਾਜ਼ਾ : ਕੇਜਰੀਵਾਲ
. . .  1 day ago
ਵਾਇਰਲ ਫੋਟੋ 'ਤੇ ਬੋਲੇ ਗੰਭੀਰ- ਜੇਕਰ ਜਲੇਬੀ ਖਾਣ ਨਾਲ ਦਿੱਲੀ 'ਚ ਵਧਿਆ ਪ੍ਰਦੂਸ਼ਣ ਤਾਂ ਨਹੀਂ ਖਾਵਾਂਗਾ
. . .  1 day ago
ਪਾਕਿਸਤਾਨ : ਸਤਲੁਜ ਦਰਿਆ 'ਚ ਕਿਸ਼ਤੀ ਪਲਟਣ ਕਾਰਨ ਅੱਠ ਲੋਕਾਂ ਦੀ ਮੌਤ
. . .  about 1 hour ago
ਦੇਸ਼ ਦੀ ਬਿਹਤਰੀ ਲਈ ਰਾਜ ਸਭਾ ਹਮੇਸ਼ਾ ਰਹੀ ਹੈ ਤਿਆਰ : ਪ੍ਰਧਾਨ ਮੰਤਰੀ ਮੋਦੀ
. . .  about 1 hour ago
ਦਲਿਤ ਨੌਜਵਾਨ ਜਗਮੇਲ ਦੇ ਪਰਿਵਾਰਕ ਮੈਂਬਰਾਂ ਵਲੋਂ ਕੈਪਟਨ ਸੰਧੂ ਨਾਲ ਮੁਲਾਕਾਤ
. . .  about 1 hour ago
ਬੂਹ ਹਥਾੜ ਖੇਤਰ 'ਚ ਨਾਜਾਇਜ਼ ਮਾਈਨਿੰਗ ਖ਼ਿਲਾਫ਼ ਵੱਡੀ ਕਾਰਵਾਈ
. . .  about 1 hour ago
ਸੰਸਦ ਭਾਰਤ ਦੀ ਵਿਕਾਸ ਯਾਤਰਾ ਦਾ ਪ੍ਰਤੀਬਿੰਬ ਹੈ- ਮੋਦੀ
. . .  12 minutes ago
ਰਾਜ ਸਭਾ ਦੇ 250ਵੇਂ ਸੈਸ਼ਨ 'ਚ ਸ਼ਾਮਲ ਹੋਣਾ ਮੇਰੀ ਖ਼ੁਸ਼ਕਿਸਮਤੀ- ਪ੍ਰਧਾਨ ਮੰਤਰੀ ਮੋਦੀ
. . .  13 minutes ago
ਸਦਨ ਨੇ ਬਦਲੇ ਹਾਲਾਤ 'ਚ ਖ਼ੁਦ ਨੂੰ ਢਾਲਣ ਦੀ ਕੋਸ਼ਿਸ਼ ਕੀਤੀ- ਮੋਦੀ
. . .  15 minutes ago
ਰਾਜ ਸਭਾ 'ਚ ਯੋਗਦਾਨ ਦੇਣ ਵਾਲਿਆਂ ਨੂੰ ਵਧਾਈਆਂ- ਪ੍ਰਧਾਨ ਮੰਤਰੀ ਮੋਦੀ
. . .  16 minutes ago
ਰਾਜ ਸਭਾ ਦੇ 250ਵੇਂ ਸੈਸ਼ਨ ਮੌਕੇ ਸਦਨ ਨੂੰ ਸੰਬੋਧਿਤ ਕਰ ਰਹੇ ਹਨ ਪ੍ਰਧਾਨ ਮੰਤਰੀ ਮੋਦੀ
. . .  18 minutes ago
ਕੈਪਟਨ ਸੰਧੂ ਨਾਲ ਮੁਲਾਕਾਤ ਕਰਨਗੇ ਦਲਿਤ ਨੌਜਵਾਨ ਦੇ ਜਗਮੇਲ ਦੇ ਪਰਿਵਾਰਕ ਮੈਂਬਰ
. . .  26 minutes ago
ਕੈਲੇਫੋਰਨੀਆ 'ਚ ਗੋਲੀਬਾਰੀ, ਚਾਰ ਲੋਕਾਂ ਦੀ ਮੌਤ
. . .  38 minutes ago
ਰਾਜ ਸਭਾ ਦੇ 250ਵੇਂ ਸੈਸ਼ਨ ਮੌਕੇ ਸਦਨ ਨੂੰ ਸੰਬੋਧਿਤ ਕਰਨਗੇ ਪ੍ਰਧਾਨ ਮੰਤਰੀ ਮੋਦੀ
. . .  53 minutes ago
ਸੰਸਦ 'ਚ ਪਹੁੰਚੇ ਸੰਨੀ ਦਿਓਲ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 12 ਜੇਠ ਸੰਮਤ 551

ਮਾਨਸਾ

ਹਰਸਿਮਰਤ ਦੀ ਜਿੱਤ 'ਤੇ ਲੱਡੂ ਵੰਡ ਕੇ ਖ਼ੁਸ਼ੀ ਮਨਾਈ

ਬਰੇਟਾ, 25 ਮਈ (ਪ. ਪ.)-ਹਰਸਿਮਰਤ ਕੌਰ ਬਾਦਲ ਦੀ ਜਿੱਤ ਦੀ ਖ਼ੁਸ਼ੀ 'ਚ ਪਿੰਡ ਧਰਮਪੁਰਾ ਵਿਖੇ ਯੂਥ ਅਕਾਲੀ ਆਗੂ ਹਰਪ੍ਰੀਤ ਸਿੰਘ ਰੰਧਾਵਾ ਦੀ ਅਗਵਾਈ 'ਚ ਅਕਾਲੀ ਵਰਕਰਾਂ ਵਲੋਂ ਲੱਡੂ ਵੰਡੇ ਗਏ | ਯੂਥ ਅਕਾਲੀ ਦਲ ਦੇ ਸਰਕਲ ਪ੍ਰਧਾਨ ਜਸਵੀਰ ਸਿੰਘ ਜੱਸੂ ਨੇ ਕਿਹਾ ਕਿ ਇਸ ਪਿੰਡ ਵਿਚ ਹਰਸਿਮਰਤ ਨੂੰ 676 ਵੋਟਾਂ ਦੀ ਲੀਡ ਮਿਲਣਾ ਵਰਕਰਾਂ ਦੀ ਬਹੁਤ ਵੱਡੀ ਜਿੱਤ ਹੈ | ਇਸ ਮੌਕੇ ਯੂਥ ਅਕਾਲੀ ਦੇ ਜ਼ਿਲ੍ਹਾ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਧਰਮਪੁਰਾ, ਸੁਰਜੀਤ ਸਿੰਘ ਭੋਲਾ, ਕਾਲਾ ਸਿੰਘ, ਕਬੀਰ ਸਿੰਘ, ਮਜੀਠਾ ਸਿੰਘ, ਸੱਤਗੁੱਰ ਸਿੰਘ, ਜਗਦੀਪ ਸਿੰਘ, ਮਨਪ੍ਰੀਤ ਸਿੰਘ ਆਦਿ ਮੌਜੂਦ ਸਨ |
ਬਰੇਟਾ ਵਿਖੇ ਲੱਡੂ ਵੰਡੇ
ਬਰੇਟਾ, (ਵਿ. ਪ੍ਰ.)-ਹਰਸਿਮਰਤ ਕੌਰ ਬਾਦਲ ਦੀ ਜਿੱਤ ਦੀ ਖ਼ੁਸ਼ੀ 'ਚ ਬਰੇਟਾ ਇਲਾਕੇ 'ਚ ਜਸ਼ਨ ਜਾਰੀ ਹਨ | ਸਥਾਨਕ ਦਫ਼ਤਰ ਵਿਖੇ ਅਕਾਲੀ-ਭਾਜਪਾ ਦੇ ਵਰਕਰਾਂ ਵਲੋਂ ਲੱਡੂ ਵੰਡੇ ਗਏ | ਸਰਕਲ ਪ੍ਰਧਾਨ ਬਲਦੇਵ ਸਿੰਘ ਸਿਰਸੀਵਾਲਾ ਨੇ ਕਿਹਾ ਕਿ ਹਰਸਿਮਰਤ ਦੀ ਜਿੱਤ ਵਰਕਰਾਂ ਦੀ ਮਿਹਨਤ ਦਾ ਨਤੀਜਾ ਹੈ | ਇਸ ਮੌਕੇ ਸੁਖਦੇਵ ਸਿੰਘ ਦਿਆਲਪੁਰਾ, ਜਸਵੀਰ ਕੁੱਲਰੀਆਂ, ਗਿਆਨ ਸਿੰਘ ਧਰਮਪੁਰਾ, ਬਲਵਿੰਦਰ ਸਿੰਘ ਭਖੜਿਆਲ, ਸਿਕੰਦਰ ਸਿੰਘ ਜੈਲਦਾਰ, ਹਰਜਿੰਦਰ ਸਿੰਘ ਰੰਘੜਿਆਲ, ਗਿਰਧਾਰੀ ਲਾਲ, ਮਿੱਠੂ ਸਿੰਘ ਸੰਘਰੇੜੀ, ਕੇਸਰ ਸਿੰਘ, ਕੁਲਦੀਪ ਸਿੰਘ, ਕੁਲਵੀਰ ਜੁਗਲਾਣ, ਮਹਿੰਦਰ ਸਿੰਘ ਕੁੱਲਰੀਆਂ ਤੋਂ ਇਲਾਵਾ ਵੱਡੀ ਗਿਣਤੀ 'ਚ ਵਰਕਰ ਹਾਜ਼ਰ ਸਨ |
ਹਰਸਿਮਰਤ ਦੀ ਜਿੱਤ 'ਤੇ ਸ਼ੁਕਰਾਨਾ ਸਮਾਗਮ
ਜੋਗਾ, (ਬਲਜੀਤ ਸਿੰਘ ਅਕਲੀਆ)-ਪਿੰਡ ਬੁਰਜ ਢਿੱਲਵਾਂ ਤੇ ਅਕਲੀਆ ਵਿਖੇ ਹਰਸਿਮਰਤ ਕੌਰ ਬਾਦਲ ਦੇ ਲੋਕ ਸਭਾ ਮੈਂਬਰ ਬਣਨ ਦੀ ਖ਼ੁਸ਼ੀ 'ਚ ਗੁਰੂਘਰ ਵਿਖੇ ਅਰਦਾਸ ਕਰਵਾ ਕੇ ਸ਼ੁਕਰਾਨਾ ਕੀਤਾ ਤੇ ਲੱਡੂ ਵੰਡ ਕੇ ਖ਼ੁਸ਼ੀ ਮਨਾਈ ਗਈ | ਪਿੰਡ ਅਕਲੀਆ ਦੇ ਗੁਰਦੁਆਰਾ ਸਾਹਿਬ ਵਿਖੇ ਹਰਸਿਮਰਤ ਦੇ ਜਿੱਤਣ ਦੀ ਖ਼ੁਸ਼ੀ 'ਚ ਪ੍ਰਮਾਤਮਾ ਦੇ ਸ਼ੁਕਰਾਨੇ ਲਈ ਕਰਵਾਈ ਅਰਦਾਸ ਉਪਰੰਤ ਸਾਬਕਾ ਸੰਸਦੀ ਸਕੱਤਰ ਜਗਦੀਪ ਸਿੰਘ ਨਕੱਈ ਨੇ ਕਿਹਾ ਕਿ ਲੋਕ ਅਕਾਲੀ ਦਲ ਨਾਲ ਖੜ੍ਹੇ ਹਨ ਆਉਣ ਵਾਲੇ ਸਮੇਂ 'ਚ ਹੋਰ ਵੀ ਬਿਹਤਰ ਨਤੀਜੇ ਸਾਹਮਣੇ ਆਉਣਗੇ | ਇਸ ਮੌਕੇ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਭੀਖੀ ਜਥੇਦਾਰ ਬਲਦੇਵ ਸਿੰਘ ਮਾਖਾ, ਸਮੂਹ ਪਾਰਟੀ ਵਰਕਰ ਤੇ ਸਥਾਨਕ ਆਗੂ ਹਾਜ਼ਰ ਸਨ |
ਬੁਰਜ ਢਿੱਲਵਾਂ ਵਿਖੇ ਅਕਾਲੀ ਵਰਕਰਾਂ ਨੇ ਮਨਾਈ ਖ਼ੁਸ਼ੀ
ਪਿੰਡ ਬੁਰਜ ਢਿੱਲਵਾਂ ਵਿਖੇ ਕਰਮਜੀਤ ਸਿੰਘ ਬੁਰਜ ਢਿੱਲਵਾਂ ਤੇ ਗੁਰਮੀਤ ਸਿੰਘ ਨਿੱਕਾ ਦੀ ਅਗਵਾਈ 'ਚ ਵਰਕਰਾਂ ਨੇ ਲੱਡੂ ਵੰਡ ਕੇ ਖ਼ੁਸ਼ੀ ਸਾਂਝੀ ਕੀਤੀ | ਵਰਕਰਾਂ ਨੇ ਕਿਹਾ ਕਿ ਸੱਤਾਧਾਰੀ ਪਾਰਟੀ ਦਾ ਸਰਪੰਚ ਹੋਣ ਦੇ ਬਾਵਜੂਦ ਪਿੰਡ 'ਚੋਂ ਵਰਕਰਾਂ ਨੇ ਅਣਥੱਕ ਮਿਹਨਤ ਕਰ ਕੇ ਉਨ੍ਹਾਂ ਦੇ ਬਰਾਬਰ ਵੋਟਾਂ ਹਾਸਲ ਕੀਤੀਆਂ ਹਨ | ਇਸ ਮੌਕੇ ਬੂਟਾ ਸਿੰਘ ਢਿੱਲੋਂ, ਜਥੇਦਾਰ ਜੀਤ ਸਿੰਘ, ਨਿਰਮਲ ਸਿੰਘ, ਅਜੈਬ ਸਿੰਘ, ਜਗਸੀਰ ਸਿੰਘ ਜੱਗਾ, ਪ੍ਰਮਿੰਦਰ ਸਿੰਘ, ਸਮਸ਼ੇਰ ਸਿੰਘ (ਸ਼ੇਰਾ ਸਰਪੰਚ), ਸੁਖਪਾਲ ਸਿੰਘ, ਹਰਤੇਜ ਸਿੰਘ, ਗੁਰਭਗਤ ਸਿੰਘ, ਮੇਜਰ ਸਿੰਘ, ਦੀਦਾਰ ਸਿੰਘ, ਵਿਸਾਖਾ ਸਿੰਘ, ਬਿੱਕਰ ਸਿੰਘ ਆਦਿ ਹਾਜ਼ਰ ਸਨ |
ਭਾਜਪਾ ਦੀ ਜਿੱਤ ਦੀ ਖ਼ੁਸ਼ੀ 'ਚ ਲੱਡੂ ਵੰਡੇ
ਝੁਨੀਰ, (ਨਿ. ਪ. ਪ.)-ਸਥਾਨਕ ਬੱਸ ਅੱਡੇ ਵਿਖੇ ਭਾਜਪਾ ਆਗੂ ਸਤੀਸ਼ ਕੁਮਾਰ ਗੋਇਲ ਤੇ ਜਗਦੀਸ਼ ਕੁਮਾਰ ਟੈਨੀ ਦੀ ਅਗਵਾਈ ਹੇਠ ਭਾਰਤ 'ਚ ਮੁੜ ਭਾਜਪਾ ਦੀ ਸਰਕਾਰ ਬਣਨ 'ਤੇ ਜਿੱਤ ਦੀ ਖ਼ੁਸ਼ੀ 'ਚ ਲੱਡੂ ਵੰਡੇ ਗਏ | ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਨਰਿੰਦਰ ਮੋਦੀ ਦੀ ਅਗਵਾਈ ਹੇਠ ਪਿਛਲੇ 5 ਸਾਲਾਂ ਦੌਰਾਨ ਭਾਰਤ 'ਚ ਰਿਕਾਰਡ ਤੋੜ ਵਿਕਾਸ ਕਾਰਜ ਹੋਏ ਹਨ, ਜਿਸ ਨੂੰ ਵੇਖਦਿਆਂ ਵੋਟਰਾਂ ਨੇ ਭਾਜਪਾ ਨੂੰ ਮੁੜ ਸੱਤਾ ਵਿਚ ਲਿਆਂਦਾ ਹੈ | ਹੁਣ ਰਹਿੰਦੇ ਵਿਕਾਸ ਕਾਰਜ ਵੀ ਹੋਣਗੇ ਤੇ ਭਾਰਤ ਦੁਨੀਆਂ ਦੀ ਇਕ ਨੰਬਰ ਸ਼ਕਤੀ ਬਣ ਜਾਵੇਗਾ | ਉਨ੍ਹਾਂ ਵੋਟਰਾਂ ਦਾ ਵੀ ਧੰਨਵਾਦ ਕੀਤਾ | ਇਸ ਮੌਕੇ ਜਗਰੂਪ ਸਿੰਘ ਖਨਾਲੀਆ, ਸੁਖਵਿੰਦਰ ਸਿੰਘ, ਚਮਨ ਲਾਲ ਵਿੱਕੀ ਗਰਗ, ਜਗਸੀਰ ਸਿੰਘ, ਮੱਖਣ ਸਿੰਘ ਆਦਿ ਮੌਜੂਦ ਸਨ |

ਠੇਕੇ 'ਚੋਂ ਤਾਲੇ ਤੋੜ ਕੇ 30 ਹਜ਼ਾਰ ਦੀ ਚੋਰੀ

ਕਾਲਾਂਵਾਲੀ, 25 ਮਈ (ਭੁਪਿੰਦਰ ਪੰਨੀਵਾਲੀਆ)-ਮੰਡੀ ਕਾਲਾਂਵਾਲੀ ਸਥਿਤ ਸ਼ਰਾਬ ਦੇ ਠੇਕੇ ਦੇ ਤਾਲੇ ਤੋੜ ਕੇ ਅਣਪਛਾਤੇ ਵਿਅਕਤੀ 30 ਹਜ਼ਾਰ ਰੁਪਏ ਦੀ ਨਕਦੀ ਚੋਰੀ ਕਰ ਕੇ ਲੈ ਗਏ | ਚੋਰੀ ਦੀ ਸੂਚਨਾ ਮਿਲਣ 'ਤੇ ਕਾਲਾਂਵਾਲੀ ਪੁਲਿਸ ਮੌਕੇ ਉੱਤੇ ਪਹੁੰਚੀ ਤੇ ਸਥਿਤੀ ਦਾ ਜਾਇਜ਼ਾ ...

ਪੂਰੀ ਖ਼ਬਰ »

ਦੋਧੀ ਯੂਨੀਅਨ ਵਲੋਂ ਜਥੇਬੰਦੀ ਦੇ ਸਾਬਕਾ ਪ੍ਰਧਾਨ ਦਾ ਸਨਮਾਨ

ਬੁਢਲਾਡਾ, 25 ਮਈ (ਰਾਹੀ)-ਦੋਧੀ ਯੂਨੀਅਨ ਬੁਢਲਾਡਾ ਵਲੋਂ ਗੈਸ ਏਜੰਸੀ ਰੋਡ 'ਤੇ ਖੋਲੇ੍ਹ ਗਏ ਨਵੇਂ ਦਫ਼ਤਰ ਦੇ ਉਦਘਾਟਨ ਮੌਕੇ ਯੂਨੀਅਨ ਦੇ ਸੰਸਥਾਪਕ ਪ੍ਰਧਾਨ ਸਮੇਤ ਹੁਣ ਤੱਕ ਰਹਿ ਚੁੱਕੇ ਸਮੂਹ ਸਾਬਕਾ ਪ੍ਰਧਾਨਾਂ ਨੂੰ ਸਨਮਾਨਿਤ ਕੀਤਾ ਗਿਆ | ਸੁਖਦਰਸ਼ਨ ਕੁਮਾਰ (ਲੀਲਾ ...

ਪੂਰੀ ਖ਼ਬਰ »

ਅਸ਼ਲੀਲ ਵੀਡੀਓ ਵਾਇਰਲ ਕਰਨ ਦੀ ਧਮਕੀ ਦੇ ਕੇ ਲੱਖਾਂ ਰੁਪਏ ਵਸੂਲਣ ਵਾਲੇ ਗਰੋਹ ਦੀਆਂ 2 ਔਰਤਾਂ ਸਮੇਤ 7 ਿਖ਼ਲਾਫ਼ ਮੁਕੱਦਮਾ ਦਰਜ

ਬੁਢਲਾਡਾ, 25 ਮਈ (ਸਵਰਨ ਸਿੰਘ ਰਾਹੀ)-ਪਿੰਡ ਬੱਛੋਆਣਾ ਦੇ ਇਕ ਵਿਅਕਤੀ ਦੀ ਅਸ਼ਲੀਲ ਵੀਡੀਓ ਬਣਾ ਕੇ ਉਸ ਨੂੰ ਵਾਇਰਲ ਕਰਨ ਦੀ ਧਮਕੀ ਰਾਹੀਂ ਲੱਖਾਂ ਰੁਪਏ ਬਟੋਰਨ ਦੇ ਦੋਸ਼ 'ਚ ਨਾਮਜ਼ਦ ਗਰੋਹ ਦੇ 7 ਮੈਂਬਰਾਂ 'ਚੋਂ ਥਾਣਾ ਸ਼ਹਿਰੀ ਪੁਲਿਸ ਨੇ 2 ਔਰਤਾਂ ਸਮੇਤ 5 ਜਣਿਆਂ ਨੂੰ ...

ਪੂਰੀ ਖ਼ਬਰ »

ਕੋਟਧਰਮੂ ਸਕੂਲ ਵਿਖੇ ਕਲਾ ਮੁਕਾਬਲੇ ਕਰਵਾਏ

ਮਾਨਸਾ, 25 ਮਈ (ਬਲਵਿੰਦਰ ਸਿੰਘ ਧਾਲੀਵਾਲ)-ਸਰਕਾਰੀ ਹਾਈ ਸਕੂਲ ਕੋਟਧਰਮੂ ਵਿਖੇ ਜਗਜੀਤ ਸਿੰਘ ਪੰਜਾਬੀ ਮਾਸਟਰ ਤੇ ਨਵਨੀਸ਼ ਪੰਜਾਬੀ ਮਾਸਟਰ ਦੀ ਅਗਵਾਈ 'ਚ ਵੱਖ-ਵੱਖ ਕਲਾਵਾਂ ਦੇ ਮੁਕਾਬਲੇ ਕਰਵਾਏ ਗਏ | ਭਾਸ਼ਣ ਮੁਕਾਬਲੇ 'ਚ ਇਮਰਨਜੀਤ ਕੌਰ ਤੇ ਮਨਦੀਪ ਕੌਰ ਨੇ ਪਹਿਲਾ, ...

ਪੂਰੀ ਖ਼ਬਰ »

ਬਠਿੰਡਾ ਹਲਕੇ ਦੇ ਵਿਕਾਸ ਲਈ ਕਾਂਗਰਸ ਪਾਰਟੀ ਵਚਨਬੱਧ-ਰਾਜਾ ਵੜਿੰਗ

ਮਾਨਸਾ/ਬੁਢਲਾਡਾ, 25 ਮਈ (ਬਲਵਿੰਦਰ ਸਿੰਘ ਧਾਲੀਵਾਲ/ਸਵਰਨ ਸਿੰਘ ਰਾਹੀ)-ਬਠਿੰਡਾ ਹਲਕੇ ਦੇ ਵਿਕਾਸ ਲਈ ਪੰਜਾਬ ਦੀ ਕਾਂਗਰਸ ਸਰਕਾਰ ਵਚਨਬੱਧ ਹੈ | ਇਹ ਪ੍ਰਗਟਾਵਾ ਲੋਕ ਸਭਾ ਹਲਕਾ ਬਠਿੰਡਾ ਤੋਂ ਕਾਂਗਰਸ ਪਾਰਟੀ ਵਲੋਂ ਚੋਣ ਲੜ ਚੁੱਕੇ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ...

ਪੂਰੀ ਖ਼ਬਰ »

ਉੱਭਾ ਵਿਖੇ ਤੇਲ 'ਚ ਪਾਣੀ ਦੀ ਮਿਲਾਵਟ ਿਖ਼ਲਾਫ਼ ਭੜਕੇ ਕਿਸਾਨ ਤੇ ਲੋਕ

ਜੋਗਾ, 25 ਮਈ (ਬਲਜੀਤ ਸਿੰਘ ਅਕਲੀਆ)-ਪਿੰਡ ਉੱਭਾ ਵਿਖੇ ਉੱਭਾ ਸਰਵਿਸ ਸਟੇਸ਼ਨ ਦੇ ਤੇਲ ਪੰਪ 'ਚੋਂ ਤੇਲ 'ਚ ਪਾਣੀ ਦੀ ਮਿਲਾਵਟ ਿਖ਼ਲਾਫ਼ ਬੀਤੀ ਰਾਤ ਦਾ ਕਿਸਾਨ ਜਥੇਬੰਦੀਆਂ ਦੁਆਰਾ ਲਗਾਇਆ ਧਰਨਾ ਅਧਿਕਾਰੀਆਂ ਵਲੋਂ ਜਾਂਚ ਲਈ ਸੈਂਪਲ ਭਰ ਕੇ ਲੈ ਜਾਣ ਤੋਂ ਬਾਅਦ ਚੁੱਕਿਆ ...

ਪੂਰੀ ਖ਼ਬਰ »

ਲੋਕ ਸਭਾ ਚੋਣ ਨਤੀਜੇ ਬਾਅਦ ਜੋਗਾ ਖੇਤਰ ਦੇ ਅਕਾਲੀ ਬਾਗ਼ੋ-ਬਾਗ਼ ਤੇ ਕਾਂਗਰਸੀ ਹੋਏ ਨਿੰਮੋਝੂਣੇ

ਜੋਗਾ, 25 ਮਈ (ਬਲਜੀਤ ਸਿੰਘ ਅਕਲੀਆ)-ਹਲਕਾ ਬਠਿੰਡਾ ਤੋਂ ਅਕਾਲੀ-ਭਾਜਪਾ ਉਮੀਦਵਾਰ ਹਰਸਿਮਰਤ ਕੌਰ ਬਾਦਲ ਦੇ ਚੋਣ ਜਿੱਤਣ ਤੋਂ ਬਾਅਦ ਖੇਤਰ ਦੇ ਕਈ ਪਿੰਡਾਂ ਦੇ ਅਕਾਲੀ ਬਾਗ਼ੋ-ਬਾਗ਼ ਨਜ਼ਰ ਆ ਰਹੇ ਹਨ ਉਥੇ ਹੀ ਕਾਂਗਰਸੀ ਨਿੰਮੋਝੂਣੇ ਹੋਏ ਫਿਰਦੇ ਹਨ | ਭਾਵੇਂ ਕਿ ਵਿਧਾਨ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀਆਂ ਵਲੋਂ ਮੰਗਾਂ ਨੂੰ ਲੈ ਕੇ 31 ਦੇ ਧਰਨੇ ਸਬੰਧੀ ਇਕੱਤਰਤਾ

ਮਾਨਸਾ, 25 ਮਈ (ਵਿ. ਪ.)-ਸੂਬੇ ਦੀਆਂ 7 ਕਿਸਾਨ ਜਥੇਬੰਦੀਆਂ ਵਲੋਂ ਕਿਸਾਨ ਮੰਗਾਂ ਨੂੰ ਲੈ ਕੇ 31 ਮਈ ਨੂੰ ਜ਼ਿਲ੍ਹਾ ਹੈੱਡ-ਕੁਆਰਟਰਾਂ 'ਤੇ ਦਿੱਤੇ ਜਾ ਰਹੇ ਧਰਨਿਆਂ ਦੇ ਸੱਦੇ ਤਹਿਤ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਪਿੰਡ ਖੋਖਰ ਕਲਾਂ ਵਿਖੇ ਇਕੱਤਰਤਾ ਕੀਤੀ ...

ਪੂਰੀ ਖ਼ਬਰ »

ਢਿੱਲੋਂ ਵਲੋਂ ਸਕੂਲ ਨੂੰ ਸਹਾਇਤਾ ਰਾਸ਼ੀ ਭੇਟ

ਝੁਨੀਰ, 25 ਮਈ (ਨਿ. ਪ. ਪ.)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੌੜਕੀਆਂ ਨੂੰ ਸੇਵਾ ਮੁਕਤ ਸਬ ਇੰਸਪੈਕਟਰ ਪੰਜਾਬ ਪੁਲਿਸ ਗੁਰਲਾਭ ਸਿੰਘ ਢਿੱਲੋਂ ਨੇ 50 ਹਜ਼ਾਰ ਭੇਟ ਕੀਤੇ | ਸਕੂਲ ਦੇ ਪਿ੍ੰਸੀਪਲ ਕੰਵਲਜੀਤ ਕੌਰ ਨੇ ਦੱਸਿਆ ਕਿ ਸਕੂਲ ਦੀ ਭਲਾਈ ਦੇ ਕੰਮਾਂ ਵਾਸਤੇ ਸਮਾਜ ...

ਪੂਰੀ ਖ਼ਬਰ »

ਮੁੱਖ ਸੜਕਾਂ ਦੀ ਮੁਰੰਮਤ ਨਾ ਹੋਣ ਕਾਰਨ ਕੱਚੀਆਂ ਤੋਂ ਵੀ ਨਿਕੰਮੀਆਂ ਬਣੀਆਂ

• ਦਿਨੋ–ਦਿਨ ਘਟ ਰਹੀ ਆਵਾਜਾਈ ਬੋਹਾ, 25 ਮਈ (ਰਮੇਸ਼ ਤਾਂਗੜੀ)-ਇਲਾਕੇ ਦੇ ਲੋਕ ਜਿਥੇ ਪਿੰਡਾਂ ਦੀ ਸੰਪਰਕ ਸੜਕਾਂ ਦੇ ਟੁੱਟ ਜਾਣ ਕਾਰਨ ਬੇਹੱਦ ਦੁਖੀ ਹਨ, ਉਥੇ ਬੋਹਾ ਬੁਢਲਾਡਾ ਤੇ ਰਤੀਆ ਮੁੱਖ ਸੜਕ 'ਤੇ ਥਾਂ-ਥਾਂ ਬਣੇ ਖੱਡਿਆਂ ਤੇ ਬੁਰੀ ਤਰ੍ਹਾਂ ਟੁੱਟ ਜਾਣ ਕਾਰਨ ਇਸ ਸੜਕ ...

ਪੂਰੀ ਖ਼ਬਰ »

ਬੁਰਜ ਝੱਬਰ ਵਿਖੇ ਮਗਨਰੇਗਾ ਕਾਮਿਆਂ ਦੀ ਇਕੱਤਰਤਾ

ਜੋਗਾ, 25 ਮਈ (ਬਲਜੀਤ ਸਿੰਘ ਅਕਲੀਆ)-ਪਿੰਡ ਬੁਰਜ ਝੱਬਰ ਵਿਖੇ ਮਗਨਰੇਗਾ ਕਾਮਿਆਂ ਵਲੋਂ ਇਕੱਤਰਤਾ ਕੀਤੀ ਗਈ | ਕਾਮਿਆਂ ਨੇ ਪੂਰਾ ਸਮਾਂ ਕੰਮ ਲੈਣ ਲਈ ਵਿਚਾਰ ਵਟਾਂਦਰਾ ਕਰਦੇ ਹੋਏ ਫ਼ੈਸਲਾ ਲਿਆ ਕਿ ਗ੍ਰਾਮ ਸੇਵਕ ਤੇ ਸਰਪੰਚ ਨੂੰ ਮਿਲ ਕੇ ਨਿਯਮਾਂ ਅਨੁਸਾਰ ਕਾਮਿਆਂ ਨੂੰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX