ਤਾਜਾ ਖ਼ਬਰਾਂ


ਫਗਵਾੜਾ ਵਿਖੇ ਚੋਰ ਘਰ 'ਚੋਂ ਨਕਦੀ ਅਤੇ ਗਹਿਣੇ ਲੈ ਕੇ ਹੋਏ ਫ਼ਰਾਰ
. . .  1 minute ago
ਫਗਵਾੜਾ, 23 ਸਤੰਬਰ (ਅਸ਼ੋਕ ਕੁਮਾਰ ਵਾਲੀਆ)- ਫਗਵਾੜਾ ਵਿਖੇ ਅੱਜ ਦਿਨ-ਦਿਹਾੜੇ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸੰਬੰਧੀ 69 ਸਾਲਾ ਰਾਮ ਲਾਲ ਹੀਰਾ ਸਾਬਕਾ ਸੇਵਾ ਮੁਕਤ ਐੱਸ. ਡੀ. ਓ. ਨੇ ਦੱਸਿਆ ਕਿ...
25 ਸਤੰਬਰ ਨੂੰ ਕਿਸਾਨਾਂ ਦੇ ਸੰਘਰਸ਼ 'ਚ ਸ਼ਾਮਲ ਹੋਣਗੇ ਸ਼੍ਰੋਮਣੀ ਅਕਾਲੀ ਦਲ (ਡ.) ਦੇ ਵਰਕਰ- ਢੀਂਡਸਾ
. . .  15 minutes ago
ਚੰਡੀਗੜ੍ਹ, 23 ਸਤੰਬਰ (ਵਿਕਰਮਜੀਤ ਸਿੰਘ ਮਾਨ)- ਸ਼੍ਰੋਮਣੀ ਅਕਾਲੀ ਦਲ (ਡ.) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਪਾਰਟੀ ਦੇ ਸਮੂਹ ਆਗੂ 25 ਸਤੰਬਰ ਨੂੰ...
ਦੀਪਇੰਦਰ ਸਿੰਘ ਢਿੱਲੋਂ ਤੋਂ ਬਾਅਦ ਉਨ੍ਹਾਂ ਦੇ ਪੁੱਤਰ ਉਦੇਵੀਰ ਸਿੰਘ ਢਿੱਲੋਂ ਨੂੰ ਵੀ ਹੋਇਆ ਕੋਰੋਨਾ
. . .  19 minutes ago
ਡੇਰਾਬੱਸੀ, 23 ਸਤੰਬਰ (ਗੁਰਮੀਤ ਸਿੰਘ)- ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਦੀਪਇੰਦਰ ਸਿੰਘ ਢਿੱਲੋਂ ਦੀ ਬੀਤੇ ਦਿਨੀਂ ਕੋਰੋਨਾ ਰਿਪੋਰਟ ਪਾਜ਼ੀਟਿਵ ਆਉਣ ਤੋਂ ਬਾਅਦ ਅੱਜ ਉਨ੍ਹਾਂ ਦੇ ਪੁੱਤਰ ਉਦੇਵੀਰ ਢਿੱਲੋਂ ਦੀ ਵੀ ਕੋਰੋਨਾ ਰਿਪੋਰਟ...
ਸਮੂਹ ਕਿਸਾਨ ਸੰਗਠਨਾਂ ਵਲੋਂ 1 ਅਕਤੂਬਰ ਤੋਂ ਅਣਮਿਥੇ ਸਮੇਂ ਰੇਲ ਪਟੜੀਆਂ ਜਾਮ ਕਰਨ ਦਾ ਐਲਾਨ
. . .  9 minutes ago
ਜਲੰਧਰ, 23 ਸਤੰਬਰ (ਮੇਜਰ ਸਿੰਘ)- ਖੇਤੀ ਬਿੱਲਾਂ ਖ਼ਿਲਾਫ਼ ਮੈਦਾਨ 'ਚ ਨਿੱਤਰੀਆਂ ਢਾਈ ਦਰਜਨ ਕਿਸਾਨ ਜਥੇਬੰਦੀਆਂ ਦੇ ਆਗੂਆਂ ਦੀ ਹੋਈ ਮੀਟਿੰਗ 'ਚ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੱਤੀ ਗਈ ਹੈ ਕਿ ਉਹ ਪਾਸ ਕੀਤੇ ਗਏ ਖੇਤੀ ਬਿੱਲ...
ਚੀਮਾ ਮੰਡੀ ਇਲਾਕੇ 'ਚ ਨੌਜਵਾਨ ਕਿਸਾਨਾਂ ਵਲੋਂ ਮੋਟਰਸਾਈਕਲ ਰੋਸ ਰੈਲੀ
. . .  35 minutes ago
ਚੀਮਾ ਮੰਡੀ (ਸੰਗਰੂਰ), 23 ਸਤੰਬਰ (ਦਲਜੀਤ ਸਿੰਘ ਮੱਕੜ)- ਕੇਂਦਰ ਵਲੋਂ ਪਾਸ ਕੀਤੇ ਖੇਤੀਬਾੜੀ ਆਰਡੀਨੈਂਸਾਂ ਨੂੰ ਲੈ ਕੇ ਚੀਮਾ ਮੰਡੀ ਇਲਾਕੇ 'ਚ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਸੈਂਕੜੇ ਮੋਟਰਸਾਈਕਲਾਂ...
ਹਾਈਕੋਰਟ ਨੇ ਸੁਮੇਧ ਸੈਣੀ ਨੂੰ ਦਿੱਤੀ ਪੱਕੀ ਪੇਸ਼ਗੀ ਜ਼ਮਾਨਤ
. . .  40 minutes ago
ਚੰਡੀਗੜ੍ਹ, 23 ਸਤੰਬਰ- ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਅੱਜ ਪੰਜਾਬ ਦੇ ਸਾਬਕਾ ਡੀ. ਜੀ. ਪੀ. ਸੁਮੇਧ ਸੈਣੀ ਨੂੰ ਪੱਕੀ ਪੇਸ਼ਗੀ...
25 ਸਤੰਬਰ ਨੂੰ ਦਿੱਤੇ ਜਾ ਰਹੇ ਧਰਨੇ ਸੰਬੰਧੀ ਨਾਭਾ ਵਿਖੇ ਅਕਾਲੀ ਦਲ ਦੀ ਹੋਈ ਬੈਠਕ
. . .  about 1 hour ago
ਨਾਭਾ, 23 ਸਤੰਬਰ (ਕਰਮਜੀਤ ਸਿੰਘ)- ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਹੁਕਮਾਂ ਮੁਤਾਬਕ 25 ਸਤੰਬਰ ਦਿਨ ਸ਼ੁੱਕਰਵਾਰ ਨੂੰ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਗਏ ਕਿਸਾਨ ਵਿਰੋਧੀ ਬਿੱਲ ਦੇ...
ਕੋਰੋਨਾ ਦੇ ਚੱਲਦਿਆਂ ਸਮੇਂ ਤੋਂ ਪਹਿਲਾਂ ਖ਼ਤਮ ਹੋਇਆ ਰਾਜ ਸਭਾ ਦਾ ਮਾਨਸੂਨ ਇਜਲਾਸ
. . .  about 1 hour ago
ਨਵੀਂ ਦਿੱਲੀ, 23 ਸਤੰਬਰ- ਰਾਜ ਸਭਾ ਦੀ ਕਾਰਵਾਈ ਨੂੰ ਅਣਮਿਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਗਿਆ। ਰਾਜ ਸਭਾ ਦੇ ਚੇਅਰਮੈਨ ਐੱਮ. ਵੈਂਕਈਆ ਨਾਇਡੂ ਨੇ ਇਸ ਦਾ ਐਲਾਨ ਕੀਤਾ। ਕੋਰੋਨਾ ਵਾਇਰਸ ਦੇ ਵਧਦੇ ਮਾਮਲਿਆਂ...
ਸੇਵਾਮੁਕਤੀ ਤੋਂ ਬਾਅਦ ਨੌਕਰੀ ਕਰਨ ਰਹੇ ਅਧਿਕਾਰੀਆਂ ਨੂੰ ਫ਼ਾਰਗ ਕਰਨ ਦੇ ਸੁਖਜਿੰਦਰ ਰੰਧਾਵਾ ਨੇ ਦਿੱਤੇ ਹੁਕਮ
. . .  about 1 hour ago
ਅਜਨਾਲਾ, 23 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਸਹਿਕਾਰਤਾ ਵਿਭਾਗ ਦੇ ਬੋਰਡ/ਕਾਰਪੋਰੇਸ਼ਨ 'ਚ 58 ਸਾਲ ਉਮਰ ਪੂਰੀ ਕਰਨ ਤੋਂ ਬਾਅਦ ਸੇਵਾਮੁਕਤ ਹੋਏ ਅਧਿਕਾਰੀਆਂ...
ਜੰਮੂ-ਕਸ਼ਮੀਰ ਭਾਸ਼ਾ ਬਿੱਲ 'ਚ ਪੰਜਾਬੀ ਨੂੰ ਨਾ ਸ਼ਾਮਲ ਕਰਨਾ ਮੰਦਭਾਗਾ, ਪੰਜਾਬੀ ਹੈ ਉੱਤਰੀ ਭਾਰਤ ਦੀ ਸਭ ਤੋਂ ਅਮੀਰ ਭਾਸ਼ਾ- ਨਰੇਸ਼ ਗੁਜਰਾਲ
. . .  about 1 hour ago
ਨਵੀਂ ਦਿੱਲੀ, 23 ਸਤੰਬਰ- ਜੰਮੂ-ਕਸ਼ਮੀਰ 'ਚ ਪੰਜਾਬੀ ਨੂੰ ਸਰਕਾਰੀ ਭਾਸ਼ਾ ਵਜੋਂ ਮਾਨਤਾ ਨਾ ਦੇਣ ਸੰਬੰਧੀ ਬਿੱਲ ਅੱਜ ਰਾਜ ਸਭਾ 'ਚ ਪਾਸ ਹੋ ਗਿਆ। ਇਸ ਤੋਂ ਪਹਿਲਾਂ ਸਦਨ 'ਚ ਇਸ ਬਿੱਲ 'ਤੇ ਚਰਚਾ ਦੌਰਾਨ ਬੋਲਦਿਆਂ ਸ਼੍ਰੋਮਣੀ ਅਕਾਲੀ...
ਜੰਮੂ-ਕਸ਼ਮੀਰ 'ਚ ਪੰਜਾਬੀ ਨੂੰ ਸਰਕਾਰੀ ਭਾਸ਼ਾ ਵਜੋਂ ਮਾਨਤਾ ਨਾ ਦੇਣ ਸੰਬੰਧੀ ਬਿੱਲ ਰਾਜ ਸਭਾ 'ਚ ਹੋਇਆ ਪਾਸ
. . .  about 2 hours ago
ਨਵੀਂ ਦਿੱਲੀ, 23 ਸਤੰਬਰ- ਜੰਮੂ-ਕਸ਼ਮੀਰ 'ਚ ਪੰਜਾਬੀ ਨੂੰ ਸਰਕਾਰੀ ਭਾਸ਼ਾ ਵਜੋਂ ਮਾਨਤਾ ਨਾ ਦੇਣ ਸੰਬੰਧੀ ਬਿੱਲ ਅੱਜ ਰਾਜ ਸਭਾ 'ਚ ਵੀ ਪਾਸ ਹੋ ਗਿਆ। ਜੰਮੂ-ਕਸ਼ਮੀਰ ਸਰਕਾਰੀ ਭਾਸ਼ਾ ਬਿੱਲ 2020 ਸਦਨ 'ਚ...
ਕਿਸਾਨ ਮਾਰੂ ਹਨ ਖੇਤੀ ਸੁਧਾਰ ਬਿੱਲ- ਖਹਿਰਾ
. . .  about 2 hours ago
ਜੰਡਿਆਲਾ ਗੁਰੂ, 23 ਸਤੰਬਰ (ਰਣਜੀਤ ਸਿੰਘ ਜੋਸਨ)- ਕੇਂਦਰ ਦੀ ਮੋਦੀ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਆਰਡੀਨੈਂਸਾਂ ਦੇ ਵਿਰੋਧ 'ਚ ਅੱਜ ਬਲਰਾਜ ਸਿੰਘ ਤਰਸਿੱਕਾ ਹਲਕਾ ਇੰਚਾਰਜ ਦੀ ਅਗਵਾਈ ਹੇਠ ਅਨਾਜ...
ਕੇਂਦਰੀ ਪੰਜਾਬੀ ਲੇਖਕ ਸਭਾ ਨੇ ਅੰਦੋਲਨਕਾਰੀ ਕਿਸਾਨਾਂ ਦੇ ਨਾਲ ਗ੍ਰਿਫ਼ਤਾਰੀ ਦੇਣ ਦਾ ਕੀਤਾ ਐਲਾਨ
. . .  about 2 hours ago
ਜਲੰਧਰ, 23 ਸਤੰਬਰ- ਕੇਂਦਰੀ ਪੰਜਾਬੀ ਲੇਖਕ ਸਭਾ ਨੇ ਅੱਜ ਇਹ ਐਲਾਨ ਕੀਤਾ ਹੈ ਕਿ ਉਸ ਦੇ ਅਹੁਦੇਦਾਰ ਅਤੇ ਮੈਂਬਰ ਅੰਦੋਲਨਕਾਰੀ...
ਰਾਜ ਸਭਾ 'ਚ ਜੰਮੂ-ਕਸ਼ਮੀਰ ਭਾਸ਼ਾ ਬਿੱਲ 'ਤੇ ਹੋ ਰਹੀ ਹੈ ਚਰਚਾ
. . .  about 2 hours ago
ਜਦੋਂ ਤੱਕ ਕੇਂਦਰ ਸਰਕਾਰ ਕਿਸਾਨ ਵਿਰੋਧੀ ਬਿੱਲਾਂ ਨੂੰ ਰੱਦ ਨਹੀਂ ਕਰਦੀ, ਸੰਘਰਸ਼ ਜਾਰੀ ਰਹੇਗਾ- ਨਵਜੋਤ ਸਿੰਘ ਸਿੱਧੂ
. . .  about 2 hours ago
ਅੰਮ੍ਰਿਤਸਰ, 23 ਸਤੰਬਰ (ਰੇਸ਼ਮ ਸਿੰਘ, ਰਾਜੇਸ਼ ਕੁਮਾਰ ਸਿੱਧੂ)- ਇੱਥੋਂ ਦੇ ਹਲਕਾ ਪੂਰਬੀ ਤੋਂ ਵਿਧਾਇਕ ਅਤੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਵਲੋਂ ਕਿਸਾਨਾਂ ਦੇ ਹੱਕ 'ਚ ਵੱਡਾ ਰੋਸ ਪ੍ਰਦਰਸ਼ਨ ਕੀਤਾ ਗਿਆ, ਜਿਸ...
ਮੁਲਤਾਨੀ ਮਾਮਲਾ : ਪੁਲਿਸ ਅੱਗੇ ਨਹੀਂ ਪੇਸ਼ ਹੋਏ ਸੁਮੇਧ ਸੈਣੀ, ਵਾਪਸ ਗਈ ਸਿੱਟ ਦੀ ਟੀਮ
. . .  about 2 hours ago
ਐੱਸ. ਏ. ਐੱਸ. ਨਗਰ, 23 ਸਤੰਬਰ (ਜਸਬੀਰ ਸਿੰਘ ਜੱਸੀ)- 1991 'ਚ ਆਈ. ਏ. ਐੱਸ. ਦੇ ਲੜਕੇ ਬਲਵੰਤ ਸਿੰਘ ਮੁਲਤਾਨੀ ਨੂੰ ਅਗਵਾ ਕਰਨ ਅਤੇ ਉਸ ਦੀ ਲਾਸ਼ ਨੂੰ ਖ਼ੁਰਦ-ਬੁਰਦ ਕਰਨ ਦੇ ਮਾਮਲੇ 'ਚ ਨਾਮਜ਼ਦ...
ਗੁਰੂਹਰਸਹਾਏ ਦੀਆਂ 19 ਵੱਖ-ਵੱਖ ਜਥੇਬੰਦੀਆਂ ਵਲੋਂ ਪੰਜਾਬ ਬੰਦ ਦੀ ਹਿਮਾਇਤ ਦਾ ਐਲਾਨ
. . .  1 minute ago
ਗੁਰੂਹਰਸਹਾਏ, 23 ਸਤੰਬਰ (ਹਰਚਰਨ ਸਿੰਘ ਸੰਧੂ)- ਕੇਂਦਰ ਦੀ ਮੋਦੀ ਸਰਕਾਰ ਵਲੋਂ ਪਾਸ ਕੀਤੇ ਗਏ ਕਿਸਾਨ ਵਿਰੋਧੀ ਬਿੱਲਾਂ ਵਿਰੁੱਧ 25 ਸਤੰਬਰ ਨੂੰ ਕਿਸਾਨ ਜਥੇਬੰਦੀਆਂ ਵਲੋਂ ਪੰਜਾਬ ਬੰਦ ਦੇ ਕੀਤੇ ਗਏ ਐਲਾਨ ਦੀ...
ਖੇਤੀ ਬਿੱਲਾਂ ਦੇ ਵਿਰੋਧ 'ਚ ਵਿਰੋਧੀ ਧਿਰਾਂ ਵਲੋਂ ਸੰਸਦ ਕੰਪਲੈਕਸ 'ਚ ਪ੍ਰਦਰਸ਼ਨ
. . .  about 3 hours ago
ਨਵੀਂ ਦਿੱਲੀ, 23 ਸਤੰਬਰ- ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਬਿੱਲਾਂ ਦੇ ਵਿਰੋਧ 'ਚ ਅੱਜ ਵੱਖ-ਵੱਖ ਵਿਰੋਧੀ ਧਿਰਾਂ ਵਲੋਂ ਸੰਸਦ ਕੰਪਲੈਕਸ 'ਚ ਸਾਂਝੇ ਤੌਰ 'ਤੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਨ੍ਹਾਂ 'ਚ ਕਾਂਗਰਸ ਨੇਤਾ ਗ਼ੁਲਾਮ...
ਖੇਤੀ ਬਿੱਲਾਂ ਦੇ ਵਿਰੋਧ 'ਚ ਕੀਤੇ ਜਾ ਰਹੇ ਪ੍ਰਦਰਸ਼ਨ 'ਚ ਪਹੁੰਚੇ ਨਵਜੋਤ ਸਿੰਘ ਸਿੱਧੂ
. . .  about 3 hours ago
ਅੰਮ੍ਰਿਤਸਰ, 23 ਸਤੰਬਰ- ਇੱਥੋਂ ਦੇ ਭੰਡਾਰੀ ਪੁਲ 'ਤੇ ਕਿਸਾਨਾਂ ਦੇ ਹੱਕ 'ਚ ਕੀਤੀ ਜਾ ਰਹੇ ਪ੍ਰਦਰਸ਼ਨ 'ਚ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਪਹੁੰਚ...
25 ਦੇ ਪੰਜਾਬ ਬੰਦ ਨੂੰ ਲੈ ਕੇ ਕਿਸਾਨ ਜਥੇਬੰਦੀ ਵਲੋਂ ਪਿੰਡਾਂ ਅਤੇ ਸ਼ਹਿਰਾਂ 'ਚ ਕੀਤਾ ਗਿਆ ਮੋਟਰਸਾਈਕਲ ਮਾਰਚ
. . .  about 3 hours ago
ਤਪਾ ਮੰਡੀ, 23 ਸਤੰਬਰ (ਵਿਜੇ ਸ਼ਰਮਾ, ਪ੍ਰਵੀਨ ਗਰਗ )- ਕੇਂਦਰ ਦੀ ਮੋਦੀ ਸਰਕਾਰ ਵਲੋਂ ਜਾਰੀ ਕੀਤੇ ਖੇਤੀ ਬਿੱਲਾਂ ਦੇ ਵਿਰੋਧ 'ਚ ਕਿਸਾਨ ਜਥੇਬੰਦੀਆਂ ਵਲੋਂ 25 ਸਤੰਬਰ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ। ਇਸ ਤਹਿਤ ਭਾਰਤੀ ਕਿਸਾਨ ਯੂਨੀਅਨ...
ਇਟਲੀ 'ਚ ਨਗਰ ਨਿਗਮ ਚੋਣਾਂ 'ਚ ਜਿੱਤੇ ਪੰਜਾਬੀ ਉਮੀਦਵਾਰ ਕਮਲਜੀਤ ਸਿੰਘ ਕਮਲ
. . .  about 3 hours ago
ਵੀਨਸ (ਇਟਲੀ), 23 ਸਤੰਬਰ (ਹਰਦੀਪ ਸਿੰਘ ਕੰਗ)- ਇਟਲੀ 'ਚ ਨਗਰ ਨਿਗਮ ਦੀਆਂ ਚੋਣਾਂ 'ਚ ਪੰਜਾਬੀ ਉਮੀਦਵਾਰ ਕਮਲਜੀਤ ਸਿੰਘ ਕਮਲ ਦੀ ਜਿੱਤ ਹੋਈ ਹੈ।ਉਹ ਵਿਚੈਂਸਾ ਜ਼ਿਲ੍ਹੇ ਦੇ ਸ਼ਹਿਰ ਲੋਨੀਗੋ ਦੇ ਨਗਰ ਨਿਗਮ ਦੇ ਸਲਾਹਕਾਰ...
ਸਿੱਧੂ ਦੇ ਧਰਨੇ ਪ੍ਰਦਰਸ਼ਨ ਤੋਂ ਪਹਿਲਾਂ ਜੰਮ ਕੇ ਉੱਡੀਆਂ ਸਮਾਜਿਕ ਦੂਰੀ ਦੇ ਨਿਯਮਾਂ ਦੀਆਂ ਧੱਜੀਆਂ
. . .  about 3 hours ago
ਅੰਮ੍ਰਿਤਸਰ, 23 ਸਤੰਬਰ (ਰਾਜੇਸ਼ ਕੁਮਾਰ ਸੰਧੂ, ਰੇਸ਼ਮ ਸਿੰਘ)- ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਵਲੋਂ ਅੱਜ ਕਿਸਾਨਾਂ ਦੇ ਸਮਰਥਨ 'ਚ ਇੱਥੋਂ ਦੇ ਭੰਡਾਰੀ ਪੁਲ 'ਤੇ ਰੋਸ ਪ੍ਰਦਰਸ਼ਨ ਕੀਤਾ...
ਸੁਸ਼ਾਂਤ ਰਾਜਪੂਤ ਮਾਮਲਾ : ਐੱਨ. ਸੀ. ਬੀ. ਦੇ ਦਫ਼ਤਰ ਪਹੁੰਚੇ ਫ਼ਿਲਮ ਨਿਰਮਾਤਾ ਮਧੂ ਮੰਟੇਨਾ
. . .  about 3 hours ago
ਮੁੰਬਈ, 23 ਸਤੰਬਰ- ਬਾਲੀਵੁੱਡ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੀ ਖ਼ੁਦਕੁਸ਼ੀ ਦੇ ਨਾਲ ਜੁੜੇ ਡਰੱਗ ਮਾਮਲੇ 'ਚ ਪੁੱਛਗਿੱਛ ਲਈ ਅੱਜ ਫ਼ਿਲਮ ਨਿਰਮਾਤਾ ਮਧੂ ਮੰਟੇਨਾ ਨਾਰਕੋਟਿਕਸ ਕੰਟਰੋਲ ਬਿਊਰੋ (ਐੱਨ. ਸੀ. ਬੀ.) ਦੇ ਦਫ਼ਤਰ 'ਚ...
ਕਿਸਾਨਾਂ ਦੇ ਹੱਕ 'ਚ ਸਿੱਧੂ ਵਲੋਂ ਅੰਮ੍ਰਿਤਸਰ ਵਿਖੇ ਕੀਤੇ ਜਾਣ ਵਾਲੇ ਪ੍ਰਦਰਸ਼ਨ 'ਚ ਵੱਡੀ ਗਿਣਤੀ 'ਚ ਪਹੁੰਚੇ ਲੋਕ
. . .  about 3 hours ago
ਅੰਮ੍ਰਿਤਸਰ, 23 ਸਤੰਬਰ (ਰਾਜੇਸ਼ ਕੁਮਾਰ ਸੰਧੂ, ਰੇਸ਼ਮ ਸਿੰਘ)- ਲੰਬੇ ਸਮੇਂ ਤੋਂ ਬਾਅਦ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਮੁੜ ਸਰਗਰਮ ਹੋ ਗਏ ਹਨ। ਅੱਜ ਉਨ੍ਹਾਂ ਵਲੋਂ ਕੇਂਦਰ ਵਲੋਂ ਪਾਸ ਕੀਤੇ ਗਏ ਖੇਤੀ ਬਿੱਲਾਂ...
ਰਾਜ ਸਭਾ 'ਚ ਵਿਦੇਸ਼ੀ ਯੋਗਦਾਨ ਸੋਧ ਬਿੱਲ ਪਾਸ
. . .  about 4 hours ago
ਨਵੀਂ ਦਿੱਲੀ, 23 ਸਤੰਬਰ- ਰਾਜ ਸਭਾ 'ਚ ਅੱਜ ਵਿਦੇਸ਼ੀ ਯੋਗਦਾਨ ਸੋਧ ਬਿੱਲ 2020 ਪਾਸ ਹੋ ਗਿਆ। ਦੱਸਣਯੋਗ ਹੈ ਕਿ ਬੀਤੀ 21 ਸਤੰਬਰ ਨੂੰ ਇਹ ਬਿੱਲ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 12 ਜੇਠ ਸੰਮਤ 551

ਕਪੂਰਥਲਾ / ਫਗਵਾੜਾ



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX