ਤਾਜਾ ਖ਼ਬਰਾਂ


ਪਿੰਡ ਅਕਾਲਗੜ੍ਹ ਦੇ ਲੋਕਾਂ ਨੇ ਆਪ ਹੀ ਪਿੰਡ ਕੀਤਾ ਸੀਲ
. . .  10 minutes ago
ਸ੍ਰੀ ਮੁਕਤਸਰ ਸਾਹਿਬ, 28 ਮਾਰਚ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਅਕਾਲਗੜ੍ਹ ਦੀ ਪੰਚਾਇਤ ਅਤੇ ਨੌਜਵਾਨਾਂ ਨੇ ਲੋਕਾਂ ਦੇ ਸਹਿਯੋਗ ਨਾਲ ਪਿੰਡ ਨੂੰ ਆਉਣ ਵਾਲੇ ਸਾਰੇ ਰਸਤੇ ਬੰਦ ਕਰਕੇ ਸੀਲ ਕਰ ...
ਬਲਾਕਾਂ ਸ਼ਾਹਕੋਟ ਤੇ ਲੋਹੀਆਂ 'ਚ ਸਿਹਤ ਵਿਭਾਗ ਨੇ 438 ਵਿਅਕਤੀ ਨੂੰ ਕੀਤਾ ਇਕਾਂਤਵਾਸ
. . .  18 minutes ago
ਸ਼ਾਹਕੋਟ, 28 ਮਾਰਚ (ਏ.ਐੱਸ. ਸਚਦੇਵਾ)- ਸਬ ਡਵੀਜ਼ਨ ਸ਼ਾਹਕੋਟ ਅਧੀਨ ਪੈਂਦੇ ਬਲਾਕ ਸ਼ਾਹਕੋਟ ਅਤੇ ਲੋਹੀਆਂ 'ਚ 3 ਮਰੀਜ਼ ਸ਼ੱਕੀ ਪਾਏ ਗਏ ਸਨ, ਜਿਨ੍ਹਾਂ ਦੀ ਰਿਪੋਰਟ ਨੈਗੇਟਿਵ ਆਉਣ ਤੋਂ ਬਾਅਦ ਵੀ ਪ੍ਰਸ਼ਾਸਨ ਪੂਰੀ ਤਰਾਂ ਚੌਕਸ ...
ਅਮਰ ਸਿੰਘ ਨੇ ਤਿੰਨ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਐਮ.ਪੀ ਲੈਡ ਫੰਡ ਵਰਤਣ ਲਈ ਦਿੱਤੇ ਅਧਿਕਾਰ
. . .  38 minutes ago
ਰਾਏਕੋਟ , 28 ਮਾਰਚ (ਸੁਸ਼ੀਲ) ਕੋਰੋਨਾ ਵਾਇਰਸ ਦੇ ਵੱਧਦੇ ਕਹਿਰ ਨੂੰ ਰੋਕਣ ਲਈ ਲੋਕਸਭਾ ਹਲਕਾ ਫਤਿਹਗੜ੍ਹ ਸਾਹਿਬ ...
ਜੰਮੂ-ਕਸ਼ਮੀਰ ਤੋਂ ਰੋਜ਼ੀ-ਰੋਟੀ ਕਮਾਉਣ ਪੰਜਾਬ ਆਏ ਸੈਂਕੜੇ ਪਠਾਨ ਕਰਫਿਊ 'ਚ ਫਸੇ
. . .  39 minutes ago
ਬੁਢਲਾਡਾ, 28 ਮਾਰਚ (ਸਵਰਨ ਸਿੰਘ ਰਾਹੀ) - ਪਿਛਲੀ 22 ਮਾਰਚ ਤੋਂ ਦੇਸ਼ ਭਰ ਅੰਦਰ ਲਾਗੂ ਕੀਤੀ ਤਾਲਾਬੰਦੀ ਅਤੇ ਪੰਜਾਬ ਅੰਦਰ ਕਰਫਿਊ ਦੇ ਚਲਦਿਆਂ ਜਿਥੇ ਇਸ ਖੇਤਰ ਦੇ ਕੁਝ ਲੋਕ ਪੰਜਾਬ ਦੇ ਹੋਰਨਾਂ ਸ਼ਹਿਰਾਂ ਤੇ ਹੋਰਨਾਂ ਸੂਬਿਆਂ ...
ਕੋਰੋਨਾ ਵਾਈਸ ਦੇ ਚੱਲਦੇ ਕੈਬਨਿਟ ਮੰਤਰੀ ਨੇ ਕੀਤੀ ਉੱਚ ਅਧਿਕਾਰੀਆਂ ਨਾਲ ਬੈਠਕ
. . .  42 minutes ago
ਗੁਰੂ ਹਰਸਹਾਏ, 28 ਮਾਰਚ (ਕਪਿਲ ਕੰਧਾਰੀ)- ਦੇਸ਼ ਭਰ 'ਚ ਫੈਲੀ ਕੋਰੋਨਾ ਵਾਇਰਸ ਦੀ ਭਿਆਨਕ ਬਿਮਾਰੀ ਨੂੰ ਚੱਲਦਿਆਂ 31 ਮਾਰਚ ਤੱਕ ਕਰਫ਼ਿਊ ਦਾ ਐਲਾਨ
ਪਿੰਡ ਫ਼ਤਿਹਗੜ੍ਹ ਸ਼ੁਕਰਚੱਕ ਦੇ ਜਵਾਨਾਂ ਨੇ ਚੁੱਕਿਆ ਪਿੰਡ ਨੂੰ ਵਾਇਰਸ ਮੁਕਤ ਕਰਨ ਦਾ ਮੋਰਚਾ
. . .  45 minutes ago
ਅੰਮ੍ਰਿਤਸਰ 28 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)- ਭਾਵੇਂ ਪੰਜਾਬ ਸਰਕਾਰ ਇਸ ਸੰਕਟ ਦੀ ਘੜੀ ਹਰੇਕ ਲੋੜਵੰਦ ਤੱਕ ਪਹੁੰਚਣ ਦੀ ਕੋਸ਼ਿਸ਼ ...
ਹਲਕਾ ਮਹਿਲ ਕਲਾਂ 'ਚ ਦਵਾਈਆਂ ਦੀ ਹੋਮ ਡਲਿਵਰੀ ਸ਼ੁਰੂ
. . .  59 minutes ago
ਮਹਿਲ ਕਲਾਂ, 28 ਮਾਰਚ (ਗੁਰਪ੍ਰੀਤ ਸਿੰਘ ਅਣਖੀ)-ਕਰੋਨਾ ਵਾਇਰਸ ਦੇ ਖ਼ਤਰਨਾਕ ਪ੍ਰਭਾਵ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਵੱਲੋਂ ਲਗਾਏ ਕਰਫ਼ਿਊ....
ਪ੍ਰਧਾਨ ਮੰਤਰੀ ਮੋਦੀ ਦੀ ਮੁਹਿੰਮ ਨੂੰ ਮਿਲਿਆ ਅਕਸ਼ੈ ਕੁਮਾਰ ਦਾ ਸਾਥ, ਦਾਨ ਕੀਤੇ 25 ਕਰੋੜ ਰੁਪਏ
. . .  1 minute ago
ਮੁੰਬਈ, 28 ਮਾਰਚ- ਕੋਰੋਨਾ ਵਾਇਰਸ ਦਾ ਪ੍ਰਭਾਵ ਦੁਨੀਆ ਭਰ 'ਚ ਲਗਾਤਾਰ ਵਧਦਾ ਹੀ ਜਾ ਰਿਹਾ ਹੈ। ਕੋਰੋਨਾ ਪੀੜਤਾਂ ਦੀ ਸਹਾਇਤਾ ਲਈ ਪ੍ਰਧਾਨ ਮੰਤਰੀ ਨਰਿੰਦਰ ...
ਫ਼ਾਜ਼ਿਲਕਾ 'ਚ ਕੋਰੋਨਾ ਦਾ ਇਕ ਹੋਰ ਸ਼ੱਕੀ ਮਾਮਲਾ ਆਇਆ ਸਾਹਮਣੇ
. . .  about 1 hour ago
ਫ਼ਾਜ਼ਿਲਕਾ, 28 ਮਾਰਚ (ਪ੍ਰਦੀਪ ਕੁਮਾਰ)-ਫ਼ਾਜ਼ਿਲਕਾ ਜ਼ਿਲੇ ਵਿਚ ਕੋਰੋਨਾ ਵਾਇਰਸ ਦਾ ਇਕ ਹੋਰ ਸ਼ੱਕੀ ਮਰੀਜ਼ ਸਾਹਮਣੇ...
ਜ਼ਿਲ੍ਹਾ ਹੁਸ਼ਿਆਰਪੁਰ 'ਚ ਕੱਲ੍ਹ ਮੈਡੀਕਲ ਸਟੋਰ ਖੋਲ੍ਹਣ ਦੀ ਛੋਟ
. . .  about 1 hour ago
ਗੜ੍ਹਸ਼ੰਕਰ, 28 ਮਾਰਚ (ਧਾਲੀਵਾਲ)-ਐੱਸ.ਡੀ.ਐੱਮ. ਗੜ੍ਹਸ਼ੰਕਰ ਹਰਬੰਸ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਮੈਜਿਸਟ੍ਰੇਟ ਹੁਸ਼ਿਆਰਪੁਰ ਅਪਨੀਤ ਰਿਆਤ ...
ਆਪਣੇ ਵਤਨ ਪਰਤਣ ਲਈ ਅਟਾਰੀ ਸਰਹੱਦ ਪਹੁੰਚੇ ਪਾਕਿਸਤਾਨੀ ਸ਼ਹਿਰੀਆਂ ਦੇ ਰਹਿਣ ਅਤੇ ਖਾਣ ਪੀਣ ਦਾ ਕੀਤਾ ਗਿਆ ਪ੍ਰਬੰਧ
. . .  about 1 hour ago
ਅਟਾਰੀ, 28 ਮਾਰਚ( ਰੁਪਿੰਦਰਜੀਤ ਸਿੰਘ ਭਕਨਾ)- ਕੋਰੋਨਾ ਵਾਇਰਸ ਦੇ ਚੱਲਦਿਆਂ ਭਾਰਤ ਸਰਕਾਰ ਵੱਲੋਂ ਅਟਾਰੀ ਵਾਹਘਾ ਸਰਹੱਦ ਨੂੰ ਸੀਲ ਕੀਤੇ ਜਾਣ...
ਡੀ.ਐੱਸ.ਪੀ ਥਿੰਦ ਨੇ ਪਿੰਡਾਂ ਦੇ ਲੋੜਵੰਦ ਲੋਕਾਂ ਦੇ ਘਰਾਂ 'ਚ ਪਹੁੰਚਾਇਆ ਰਾਸ਼ਨ
. . .  about 1 hour ago
ਸ਼ਾਹਕੋਟ, 28 ਮਾਰਚ (ਦਲਜੀਤ ਸਚਦੇਵਾ)- ਪੰਜਾਬ 'ਚ ਕੋਰੋਨਾ ਵਾਇਰਸ ਕਾਰਨ ਲਗਾਏ ਗਏ ਕਰਫ਼ਿਊ ਦੌਰਾਨ ਪੁਲਿਸ ਪ੍ਰਸ਼ਾਸਨ ਵੱਲੋਂ ਲੋੜਵੰਦ ਲੋਕਾਂ ਦੇ ਘਰਾਂ ਤੱਕ...
ਬਲਜੀਤ ਸਿੰਘ ਗਿੱਲ ਨੇ ਮਾਰਕੀਟ ਕਮੇਟੀ ਘਨੌਰ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ
. . .  about 1 hour ago
ਘਨੌਰ, 28 ਮਾਰਚ (ਬਲਜਿੰਦਰ ਸਿੰਘ ਗਿੱਲ, ਜਾਦਵਿੰਦਰ ਸਿੰਘ ਸਮਰਾਓ) - ਲੰਘੇ ਦਿਨੀਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਦੀਆਂ ਮੰਡੀਆਂ 'ਚ ਸਬਜ਼ੀਆਂ ਤੇ ਅਨਾਜ....
ਕੋਰੋਨਾ ਵਾਇਰਸ ਦੇ ਚੱਲਦਿਆਂ ਰੇਲਵੇ ਸਟੇਸ਼ਨਾਂ 'ਤੇ ਖੜੀਆਂ ਰੇਲਗੱਡੀਆਂ ਨੂੰ ਹੀ ਆਈਸੋਲੇਸ਼ਨ ਵਾਰਡਾਂ 'ਚ ਕੀਤਾ ਗਿਆ ਤਬਦੀਲ
. . .  about 1 hour ago
ਅੰਮ੍ਰਿਤਸਰ, 28 ਮਾਰਚ (ਹਰਜਿੰਦਰ ਸਿੰਘ ਸ਼ੈਲੀ)- ਕੋਰੋਨਾ ਵਾਇਰਸ ਦੇ ਚੱਲਦਿਆਂ ਫ਼ਿਰੋਜ਼ਪੁਰ ਰੇਲਵੇ ਡਵੀਜ਼ਨ ਨੇ ਇਕ ਵੱਡਾ ਫ਼ੈਸਲਾ ਲਿਆ ....
ਅਫ਼ਗਾਨੀ ਸਿੱਖਾਂ ਦੀ ਸੁਰੱਖਿਆ ਲਈ ਠੋਸ ਕਦਮ ਚੁੱਕੇ ਅਫ਼ਗ਼ਾਨ ਸਰਕਾਰ - ਭਾਈ ਲੌਂਗੋਵਾਲ
. . .  about 1 hour ago
ਲੌਂਗੋਵਾਲ, 28 ਮਾਰਚ(ਸ,ਸ, ਖੰਨਾ)- ਪਿਛਲੇ ਦਿਨੀਂ ਕਾਬੁਲ ਅਫ਼ਗ਼ਾਨਿਸਤਾਨ ਵਿਖੇ ਗੁਰਦੁਆਰਾ ਸਾਹਿਬ ਅੰਦਰ ਕੋਰੋਨਾ ਮਹਾਂਮਾਰੀ ਕਰ ਕੇ ਸਰਬੱਤ ਦੇ ਭਲੇ ਲਈ ਅਰਦਾਸ ...
ਬਾਬਾ ਜੀਵਨ ਸਿੰਘ ਵੈੱਲਫੇਅਰ ਸੁਸਾਇਟੀ ਵੱਲੋਂ ਲੋੜਵੰਦਾਂ ਲਈ ਲੰਗਰ ਦੀ ਸੇਵਾ ਸ਼ੁਰੂ
. . .  about 1 hour ago
ਸੂਬੇ 'ਚ ਕੋਰੋਨਾ ਵਾਇਰਸ ਦੇ 195 ਸ਼ੱਕੀ ਮਰੀਜ਼ ਨੈਗੇਟਿਵ ਪਾਏ ਗਏ : ਬਲਵੀਰ ਸਿੰਘ ਸਿੱਧੂ
. . .  about 2 hours ago
ਪੰਚਾਇਤੀ ਫ਼ੰਡਾਂ 'ਚੋਂ ਰੋਜ਼ਾਨਾ ਦਿਹਾੜੀਦਾਰਾਂ ਅਤੇ ਲੋੜਵੰਦਾਂ ਲਈ ਦਵਾਈਆਂ ਅਤੇ ਭੋਜਨ ਖ਼ਰੀਦ ਸਕਦੀਆਂ ਹਨ ਗ੍ਰਾਮ ਪੰਚਾਇਤਾਂ
. . .  about 2 hours ago
ਪੰਜਾਬ 'ਚ ਅੱਜ ਕੋਰੋਨਾ ਵਾਇਰਸ ਦਾ ਕੋਈ ਨਵਾਂ ਮਾਮਲਾ ਨਹੀਂ ਆਇਆ ਸਾਹਮਣੇ
. . .  about 2 hours ago
ਬਰਨਾਲਾ ਵਿਖੇ ਸਵੇਰੇ 6 ਵਜੇ ਤੋਂ 9 ਵਜੇ ਤੱਕ ਖੁੱਲ੍ਹਣਗੀਆਂ ਕੈਮਿਸਟ ਦੀਆਂ ਦੁਕਾਨਾਂ ਅਤੇ ਲੈਬਾਰਟਰੀਆਂ
. . .  about 2 hours ago
ਲੋਕਾਂ ਨਾਲ ਦੁਰਵਿਵਹਾਰ ਕਰਨ ਦੇ ਦੋਸ਼ਾਂ ਹੇਠ ਥਾਣਾ ਕਰਤਾਰਪੁਰ ਦੇ ਮੁਖੀ ਪੁਸ਼ਪ ਬਾਲੀ ਨੂੰ ਤੁਰੰਤ ਪ੍ਰਭਾਵ ਨਾਲ ਕੀਤਾ ਗਿਆ ਲਾਈਨ ਹਾਜ਼ਰ
. . .  about 2 hours ago
ਡਾਈਓਸਿਸ ਆਫ਼ ਜਲੰਧਰ ਦੇ ਸਾਰੇ ਹੀ ਕਾਨਵੈਂਟ ਸਕੂਲ ਆਈਸੋਲੇਸ਼ਨ ਵਾਰਡ ਬਣਨ ਲਈ ਤਿਆਰ
. . .  about 3 hours ago
ਥਾਣਾ ਸ਼ੰਭੂ ਦੇ ਸਹਿਯੋਗ ਨਾਲ ਜੇ.ਐੱਸ.ਡਬਲਿਊ. ਨੇ 400 ਪਰਿਵਾਰਾਂ ਦੇ ਘਰ ਪਹੁੰਚਾਇਆ ਰਾਸ਼ਨ
. . .  about 3 hours ago
ਸ਼ਾਹਕੋਟ 'ਚ ਪ੍ਰਵਾਸੀ ਭਾਰਤੀਆਂ ਨੇ ਕਰੀਬ 300 ਲੋੜਵੰਦ ਲੋਕਾਂ ਨੂੰ ਵੰਡਿਆ ਰਾਸ਼ਨ
. . .  about 3 hours ago
ਜਲੰਧਰ ਜ਼ਿਲ੍ਹੇ ’ਚ ਸ਼ੱਕੀ ਵਿਅਕਤੀਆਂ ਦੇ ਖੂਨ ਦੇ ਲਏ ਗਏ ਸੈਂਪਲ
. . .  about 3 hours ago
ਧਰਮਸੋਤ ਨੇ ਪੰਜਾਬ ਦੇ ਨਿਵੇਕਲੇ ਪਿੰਡ ਅਗੇਤਾ ਦਾ ਕੀਤਾ ਦੌਰਾ ਪਿੰਡ ਵਾਸੀਆਂ ਨੇ ਆਪਣੇ ਤੌਰ ਤੇ ਪੂਰੇ ਪਿੰਡ ਨੂੰ ਕੀਤਾ ਲਾਕਡਾਊਨ
. . .  about 4 hours ago
ਜ਼ਿਲ੍ਹੇ ਦੀ ਪ੍ਰਮੁੱਖ ਸਬਜ਼ੀ ਮੰਡੀ ਵਿਚ ਕੱਲ ਤੱਕ ਆਮ ਵਾਂਗ ਹੋਵੇਗੀ ਸਪਲਾਈ
. . .  about 4 hours ago
ਜ਼ਿਲ੍ਹਾ ਜਲੰਧਰ ’ਚ ਆਮ ਲੋਕਾਂ ਦੀਆਂ ਲੋੜਾਂ ਨੂੰ ਮੁੱਖ ਰੱਖਦੇ ਹੋਏ ਨਵੀਆਂ ਹਦਾਇਤਾਂ ਜਾਰੀ
. . .  about 4 hours ago
ਰਾਧਾ ਸੁਆਮੀ ਸਤਸੰਗ ਘਰ ਤੋਂ ਲੰਗਰ ਬਣਾਉਣ ਦੀ ਸੇਵਾ ਹੋਈ ਸ਼ੁਰੂ
. . .  about 4 hours ago
ਵਿੱਤ ਮੰਤਰੀ ਦੇ ਹੁਕਮਾਂ 'ਤੇ ਫਲ ਸਬਜੀ ਦੀ ਵਿਕਰੀ ਲਈ ਰੇਟ ਲਿਸਟ ਹੋਈ ਜਾਰੀ
. . .  about 4 hours ago
ਚੰਡੀਗੜ੍ਹ ਦੇ ਕਰਫ਼ਿਊ ’ਚ ਰੋਜ਼ਾਨਾ ਢਿੱਲ ਨੂੰ ਚੁਣੌਤੀ, ਨੋਟਿਸ ਜਾਰੀ
. . .  about 4 hours ago
ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਦੇ ਚੌਗਿਰਦੇ ਤੇ ਆਸ ਪਾਸ ਕਰਵਾਇਆ ਜਾ ਰਹੀ ਹੈ ਸੈਨੇਟਾਇਜ਼ਰ ਸਪਰੇਅ
. . .  about 4 hours ago
ਉੱਘੇ ਗਾਇਕ ਰਣਜੀਤ ਬਾਵਾ ਨੇ ਲੋੜਵੰਦਾਂ ਨੂੰ ਵੰਡੀਆਂ ਰਸਦਾਂ
. . .  1 minute ago
ਪੁਲਿਸ ਵਲੋਂ ਫ਼ੈਕਟਰੀ ਮਜ਼ਦੂਰਾਂ ਦੀ 95 ਲੱਖ ਦੀ ਅਦਾਇਗੀ ਨੂੰ ਯਕੀਨੀ ਬਣਾਇਆ
. . .  about 5 hours ago
ਬੰਗਾ 'ਚ ਇੱਕ ਸੌ ਵੀਹ ਕੇਸ ਨੈਗੇਟਿਵ ਆਏ
. . .  about 5 hours ago
ਉੱਚ ਅਧਿਕਾਰੀਆਂ ਨੇ ਰਜਿੰਦਰਾਂ ਹਸਪਤਾਲ ’ਚ ਕੋਰੋਨਾਵਾਇਰਸ ਸਬੰਧੀ ਤਿਆਰੀਆਂ ਦਾ ਲਿਆ ਜਾਇਜ਼ਾ
. . .  about 5 hours ago
ਲੋੜਵੰਦਾਂ ਨੂੰ ਲੰਗਰ ਵਰਤਾਉਣ ਪੁੱਜੇ ਲੌਂਗੋਵਾਲ
. . .  about 5 hours ago
ਦਿਹਾਤੀ ਖੇਤਰ ਦੇ ਡੀਜ਼ਲ ਅਤੇ ਪੈਟਰੋਲ ਬੰਦ ਹੋਣ ਕਰਕੇ ਕਿਸਾਨਾਂ ਲਈ ਬਣੀ ਵੱਡੀ ਮੁਸ਼ਕਿਲ
. . .  about 5 hours ago
ਬਲਬੀਰ ਸਿੰਘ ਸਿੱਧੂ ਵੱਲੋਂ ਨਵਾਂਸ਼ਹਿਰ ’ਚ ਮੀਟਿੰਗ
. . .  about 5 hours ago
ਬੰਦ ਏ.ਟੀ.ਐਮੱ ਬਣੇ ਲੋਕਾਂ ਲਈ ਪਰੇਸ਼ਾਨੀ ਦਾ ਕਾਰਨ
. . .  1 minute ago
ਕਰਫਿਊ ਚ ਮਿਲੀ ਢਿੱਲ ਦੇ ਚੱਲਦਿਆਂ ਲੋਕਾਂ ਦੀ ਵੱਡੀ ਭੀੜ ਮੈਡੀਕਲ ਸਟੋਰਾਂ ਤੇ ਲੱਗੀ
. . .  about 6 hours ago
ਮਾਹਿਲਪੁਰ ’ਚ ਸ਼ੱਕੀ ਮਰੀਜ਼ਾਂ ਦੀ ਗਿਣਤੀ 16 ਹੋਈ
. . .  about 4 hours ago
ਸਬਜ਼ੀ ਉਤਪਾਦਕ ਕਿਸਾਨਾਂ ਨੂੰ ਵੱਡਾ ਆਰਥਿਕ ਨੁਕਸਾਨ ਹੋਣ ਦਾ ਡਰ
. . .  about 6 hours ago
ਕੋਰੋਨਾਵਾਇਰਸ ਕਾਰਨ ਕੇਰਲ ’ਚ ਪਹਿਲੀ ਮੌਤ
. . .  about 6 hours ago
ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਰਾਜ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਹਦਾਇਤਾਂ ਜਾਰੀ
. . .  about 6 hours ago
ਮਾਹਿਲਪੁਰ ਹਲਕੇ ਚ 2 ਸ਼ੱਕੀ ਮਰੀਜ ਸਾਹਮਣੇ ਆਏ
. . .  about 6 hours ago
ਕੋਰੋਨਾ ਵਾਇਰਸ ਦੀ ਰੋਕਥਾਮ ਲਈ ਡਿਊਟੀਆਂ ਕਰ ਰਹੇ ਐਨ.ਆਰ.ਐਚ.ਐਮ. ਮੁਲਾਜ਼ਮਾਂ ਨੂੰ ਸਰਕਾਰ ਸਿਹਤ ਬੀਮਾ ਅਤੇ ਹੋਰ ਸਿਹਤ ਸਹੂਲਤਾਂ ਪ੍ਰਦਾਨ ਕਰੇ- ਸੂਬਾ ਪ੍ਰਧਾਨ
. . .  about 6 hours ago
ਦਿੱਲੀ-ਯੂਪੀ ਬਾਰਡਰ ’ਤੇ ਸਿਸੋਦੀਆ ਨੇ ਲੋਕਾਂ ਨੂੰ ਰੋਕਿਆ
. . .  about 6 hours ago
ਕੋਰੋਨਾਵਾਇਰਸ ਮਰੀਜ਼ਾਂ ਦੇ ਆਈਸੋਲੇਸ਼ਨ ਵਾਰਡ ਲਈ ਰੇਲਵੇ ਆਈ ਅੱਗੇ
. . .  1 minute ago
ਪੁਲਿਸ ਨੇ ਕੀਤੀ ਨਰਮੀ, ਲੋਕ ਫਿਰ ਨਿਕਲਣ ਲੱਗੇ ਬਾਹਰ
. . .  about 7 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 13 ਜੇਠ ਸੰਮਤ 551

ਹੁਸ਼ਿਆਰਪੁਰ / ਮੁਕੇਰੀਆਂ

ਤਾਰ 'ਤੇ ਗਿੱਲੇ ਕੱਪੜੇ ਪਾਉਂਦੇ ਸਮੇਂ ਕਰੰਟ ਲੱਗਣ ਨਾਲ ਲੜਕੀ ਦੀ ਮੌਤ

ਹੁਸ਼ਿਆਰਪੁਰ, 26 ਮਈ (ਬਲਜਿੰਦਰਪਾਲ ਸਿੰਘ)- ਤਾਰ 'ਤੇ ਗਿੱਲੇ ਕੱਪੜੇ ਪਾਉਂਦੇ ਸਮੇਂ ਹਾਈ ਵੋਲਟੇਜ਼ ਕਰੰਟ ਲੱਗਣ ਨਾਲ ਘਰ 'ਚ ਕੰਮ ਕਰਨ ਵਾਲੀ ਲੜਕੀ ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਪ੍ਰਵਾਸੀ ਪਰਿਵਾਰ ਨਾਲ ਸਬੰਧਿਤ ਰੀਤਾ ਪੁੱਤਰੀ ਸ਼ਿਵ ਮੋਹਨ ਵਾਸੀ ਰਵਿਦਾਸ ਨਗਰ ਸਥਾਨਕ ਮੁਹੱਲਾ ਗੋਬਿੰਦ ਨਗਰ ਦੇ ਇਕ ਘਰ 'ਚ ਕੰਮ ਕਰਦੀ ਸੀ | ਐਤਵਾਰ ਨੂੰ ਜਦੋਂ ਰੀਤਾ ਘਰ ਵਾਪਸ ਨਹੀਂ ਆਈ ਤਾਂ ਉਸ ਦੇ ਪਿਤਾ ਨੇ ਸਬੰਧਿਤ ਪਰਿਵਾਰ ਨੂੰ ਇਸ ਸਬੰਧੀ ਜਾਣੂ ਕਰਵਾਇਆ | ਦੱਸਿਆ ਜਾਂਦਾ ਹੈ ਕਿ ਜਿਸ ਘਰ 'ਚ ਰੀਤਾ ਕੰਮ ਕਰਦੀ ਸੀ ਉਸ ਘਰ 'ਚ ਇਕ ਬਜ਼ੁਰਗ ਔਰਤ ਹੀ ਸੀ ਕਿ ਬਾਕੀ ਕੱਪੜੇ ਦੀ ਦੁਕਾਨ 'ਤੇ ਚਲੇ ਗਏ | ਜਦੋਂ ਉਨ੍ਹਾਂ ਘਰ ਜਾ ਕੇ ਦੇਖਿਆ ਤਾਂ ਰੀਤਾ ਦੀ ਲਾਸ਼ ਮਕਾਨ ਦੀ ਛੱਤ 'ਤੇ ਪਈ ਸੀ | ਇਸੇ ਦੌਰਾਨ ਥਾਣਾ ਸਿਟੀ ਦੇ ਇੰਚਾਰਜ ਸੁਖਵਿੰਦਰ ਸਿੰਘ ਵੀ ਪੁਲਿਸ ਪਾਰਟੀ ਸਮੇਤ ਉਥੇ ਆ ਗਏ ਤੇ ਜਾਂਚ ਸ਼ੁਰੂ ਕਰ ਦਿੱਤੀ | ਪੁਲਿਸ ਅਨੁਸਾਰ ਜਾਂਚ ਦੌਰਾਨ ਪਤਾ ਲੱਗਾ ਕਿ ਗਿੱਲੇ ਕੱਪੜੇ ਤਾਰ 'ਤੇ ਪਾਉਣ ਸਮੇਂ ਉਥੋਂ ਜਾ ਰਹੀ 11 ਕੇ. ਵੀ. ਹਾਈ ਵੋਲਟੇਜ਼ ਤਾਰ ਨਾਲ ਲੱਗ ਗਏ, ਜਿਸ ਕਾਰਨ ਕਰੰਟ ਲੱਗਣ ਨਾਲ ਲੜਕੀ ਦੀ ਮੌਤ ਹੋ ਗਈ | ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈਣ ਤੋਂ ਬਾਅਦ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ | ਉਨ੍ਹਾਂ ਦੱਸਿਆ ਕਿ ਮਾਮਲੇ ਦੀ ਗਹਿਰਾਈ ਨਾਲ ਜਾਂਚ ਕੀਤੀ ਜਾਵੇਗੀ ਅਤੇ ਜੇਕਰ ਕੋਈ ਦੋਸ਼ੀ ਪਾਇਆ ਜਾਂਦਾ ਹੈ, ਤਾਂ ਉਸ ਿਖ਼ਲਾਫ਼ ਕਾਰਵਾਈ ਕੀਤੀ ਜਾਵੇਗੀ |

40 ਗ੍ਰਾਮ ਹੈਰੋਇਨ ਸਮੇਤ ਕਾਬੂ

ਹੁਸ਼ਿਆਰਪੁਰ, 26 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਥਾਣਾ ਮਾਡਲ ਟਾਊਨ ਪੁਲਿਸ ਨੇ ਨਾਕਾਬੰਦੀ ਦੌਰਾਨ ਇਕ ਤਸਕਰ ਨੂੰ ਕਾਬੂ ਕਰਕੇ ਉਸ ਤੋਂ 40 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਥਾਣਾ ਮਾਡਲ ਟਾਊਨ ਦੇ ਇੰਚਾਰਜ ਇੰਸਪੈਕਟਰ ਭਰਤ ਮਸੀਹ ਨੇ ਦੱਸਿਆ ਕਿ ਜ਼ਿਲ੍ਹਾ ...

ਪੂਰੀ ਖ਼ਬਰ »

ਪਿੰਡ ਰਣਸੋਤਾ ਤੇ ਇਟਿਆਂ 'ਚ ਚੋਰੀ

ਨੰਗਲ ਬਿਹਾਲਾਂ, 26 ਮਈ (ਵਿਨੋਦ ਮਹਾਜਨ)- ਬੀਤੀ ਰਾਤ ਪਿੰਡ ਰਣਸੋਤਾ ਵਿਖੇ ਇਕ ਘਰ ਦੀ ਖਿੜਕੀ ਦੀ ਗਰਿਲ ਪੁੱਟ ਕੇ ਚੋਰਾਂ ਨੇ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ | ਪੁਲਿਸ ਥਾਣਾਂ ਹਾਜੀਪੁਰ ਨੂੰ ਦਿੱਤੇ ਬਿਆਨ ਅਨੁਸਾਰ ਰਛਪਾਲ ਸਿੰਘ ਪੁੱਤਰ ਹਾਕੋ ਰਾਮ ਨੇ ਦੱਸਿਆ ਕਿ ...

ਪੂਰੀ ਖ਼ਬਰ »

ਰੰਜਿਸ਼ ਤਹਿਤ ਹਮਲਾ ਕਰਨ ਵਾਲਿਆਂ ਿਖ਼ਲਾਫ਼ ਮਾਮਲਾ ਦਰਜ

ਹੁਸ਼ਿਆਰਪੁਰ, 26 ਮਈ (ਬਲਜਿੰਦਰਪਾਲ ਸਿੰਘ)- ਪੁਰਾਣੀ ਰੰਜ਼ਿਸ਼ ਦੇ ਚੱਲਦਿਆਂ ਆਟਾ ਚੱਕੀ 'ਚ ਵੜ ਕੇ ਹਮਲਾ ਕਰਨ ਦੇ ਕਥਿਤ ਦੋਸ਼ 'ਚ ਥਾਣਾ ਬੁੱਲ੍ਹੋਵਾਲ ਪੁਲਿਸ ਨੇ ਮਾਂ-ਪੁੱਤ ਸਮੇਤ ਚਾਰ ਕਥਿਤ ਦੋਸ਼ੀਆਂ ਨੂੰ ਨਾਮਜ਼ਦ ਕਰਕੇ 6 ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ...

ਪੂਰੀ ਖ਼ਬਰ »

ਵਿਆਹ ਦਾ ਝਾਂਸਾ ਦੇ ਕੇ ਜਬਰ ਜਨਾਹ ਕਰਨ ਵਾਲੇ ਿਖ਼ਲਾਫ਼ ਮਾਮਲਾ ਦਰਜ

ਅੱਡਾ ਸਰਾਂ, 26 ਮਈ (ਹਰਜਿੰਦਰ ਸਿੰਘ ਮਸੀਤੀ)- ਅੱਡਾ ਸਰਾਂ ਇਲਾਕੇ ਦੇ ਇਕ ਪਿੰਡ ਨਾਲ ਸਬੰਧਿਤ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਉਸ ਨਾਲ ਜਬਰ ਜਨਾਹ ਕਰਨ ਵਾਲੇ ਵਿਅਕਤੀ ਦੇ ਿਖ਼ਲਾਫ਼ ਟਾਂਡਾ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ | ਪੁਲਿਸ ਨੇ ਇਹ ਮਾਮਲਾ ਪੀੜਤ ਲੜਕੀ ਦੇ ...

ਪੂਰੀ ਖ਼ਬਰ »

ਕੁਆਰੀ ਲੜਕੀ ਨੂੰ ਦੁਬਾਰਾ ਬਣਾਇਆ ਗਰਭਵਤੀ

ਹੁਸ਼ਿਆਰਪੁਰ, 26 ਮਈ (ਬਲਜਿੰਦਰਪਾਲ ਸਿੰਘ)- ਵਿਆਹੇ ਹੋਏ ਨੌਜਵਾਨ ਨੇ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਦੋ ਵਾਰ ਗਰਭਵਤੀ ਕਰ ਦਿੱਤਾ | ਕਥਿਤ ਦੋਸ਼ੀ ਨੇ ਲੜਕੀ ਨੂੰ ਇਕ ਵਾਰ ਤਾਂ ਆਪਣੇ ਵਿਸ਼ਵਾਸ 'ਚ ਲੈ ਕੇ ਉਸ ਦਾ ਗਰਭਪਾਤ ਕਰਵਾ ਦਿੱਤਾ, ਜਦਕਿ ਦੂਜੀ ਵਾਰ ਵਿਦੇਸ਼ ਤੋਂ ...

ਪੂਰੀ ਖ਼ਬਰ »

ਬੈਟਰੀ ਚੋਰੀ ਕਰਨ ਦੇ ਦੋਸ਼ 'ਚ ਨਾਮਜ਼ਦ

ਹੁਸ਼ਿਆਰਪੁਰ, 26 ਮਈ (ਬਲਜਿੰਦਰਪਾਲ ਸਿੰਘ)- ਬੈਟਰੀ ਚੋਰੀ ਕਰਨ ਦੇ ਦੋਸ਼ 'ਚ ਥਾਣਾ ਮਾਡਲ ਟਾਊਨ ਦੀ ਪੁਲਿਸ ਨੇ ਇਕ ਕਥਿਤ ਦੋਸ਼ੀ ਨੂੰ ਨਾਮਜ਼ਦ ਕੀਤਾ ਹੈ | ਜਾਣਕਾਰੀ ਅਨੁਸਾਰ ਮੁਹੱਲਾ ਕੀਰਤੀ ਨਗਰ ਦੇ ਵਾਸੀ ਚੰਦਰ ਮੋਹਨ ਨੇ ਪੁਲਿਸ ਨੂੰ ਦੱਸਿਆ ਕਿ ਉਸ ਦੇ ਮੁਹੱਲੇ ਦੇ ਵਾਸੀ ...

ਪੂਰੀ ਖ਼ਬਰ »

ਮੱਕੀ ਦੇ ਬੀਜ 'ਤੇ ਕਿਸਾਨਾਂ ਨੂੰ ਮਿਲੇਗੀ ਸਬਸਿਡੀ- ਡਾ: ਦਲਬੀਰ ਸਿੰਘ

ਹੁਸ਼ਿਆਰਪੁਰ, 26 ਮਈ (ਬਲਜਿੰਦਰਪਾਲ ਸਿੰਘ)- ਪੰਜਾਬ ਸਰਕਾਰ ਵਲੋਂ ਮੱਕੀ ਦੇ ਬੀਜ 'ਤੇ ਸਬਸਿਡੀ ਦੇਣ ਸਬੰਧੀ ਖੇਤੀਬਾੜੀ ਵਿਭਾਗ ਵਲੋਂ ਤਿਆਰ ਕੀਤੀ ਨੀਤੀ ਨੂੰ ਪ੍ਰਵਾਨਗੀ ਦਿੱਤੀ ਗਈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮੁੱਖ ਖੇਤੀਬਾੜੀ ਅਫਸਰ ਡਾ: ਦਲਬੀਰ ਸਿੰਘ ਨੇ ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ 'ਚ ਗੜ੍ਹਸ਼ੰਕਰ ਵਿਧਾਨ ਸਭਾ ਹਲਕੇ ਦਾ ਲੇਖਾ-ਜੋਖਾ

ਗੜ੍ਹਸ਼ੰਕਰ, 26 ਮਈ (ਧਾਲੀਵਾਲ)- ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਅਧੀਨ ਪੈਂਦੇ ਗੜ੍ਹਸ਼ੰਕਰ ਵਿਧਾਨ ਸਭਾ ਹਲਕੇ ਵਿਚ ਇਸ ਵਾਰ ਕਾਂਗਰਸ ਤੇ ਅਕਾਲੀ ਦਲ ਦੀ ਫਸਵੀਂ ਟੱਕਰ ਵਿਚ ਕਾਂਗਰਸ 3466 ਵੋਟਾਂ ਦੇ ਫਰਕ ਨਾਲ ਹਲਕੇ ਵਿਚੋਂ ਜੇਤੂ ਰਹੀ | ਗੜ੍ਹਸ਼ੰਕਰ ਸ਼ਹਿਰ ਵਿਚ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਕਾਬੂ

ਤਲਵਾੜਾ, 26 ਮਈ (ਰਾਜੀਵ ਓਸ਼ੋ)- ਦੌਲਤਪੁਰ ਚੌਕ ਤਲਵਾੜਾ ਵਿਖੇ ਪੁਲਿਸ ਵਲੋਂ ਗੁਪਤ ਸੂਚਨਾ ਦੇ ਆਧਾਰ 'ਤੇ ਇਕ ਟਵੇਰਾ ਗੱਡੀ ਨੂੰ ਰੋਕ ਕੇ ਤਲਾਸ਼ੀ ਲਈ ਗਈ ਤਾਂ ਗੱਡੀ 'ਚੋਂ 18000 ਮਿਲੀ ਲੀਟਰ ਸ਼ਰਾਬ ਬਰਾਮਦ ਕੀਤੀ ਗਈ | ਜਾਂਚ ਅਧਿਕਾਰੀ ਅਸਿਸਟੈਂਟ ਸਬ ਇੰਸਪੈਕਟਰ ਹਰਜੀਤ ...

ਪੂਰੀ ਖ਼ਬਰ »

ਦਹੇਜ ਪੀੜਤਾ ਨੇ ਪੁਲਿਸ ਅਧਿਕਾਰੀ 'ਤੇ ਅਸ਼ਲੀਲ ਹਰਕਤਾਂ ਕਰਨ ਦੇ ਲਗਾਏ ਦੋਸ਼

ਬੀਣੇਵਾਲ, 26 ਮਈ (ਬੈਜ ਚੌਧਰੀ)- ਬੀਤ ਇਲਾਕੇ ਦੀ ਇਕ ਵਿਆਹੁਤਾ ਨੇ ਜ਼ਿਲ੍ਹਾ ਪੁਲਿਸ ਮੁਖੀ ਹੁਸ਼ਿਆਰਪੁਰ ਨੂੰ ਦਿੱਤੀ ਦਰਖਾਸਤ ਵਿਚ ਦੋਸ਼ ਲਗਾਇਆ ਕਿ ਉਸ ਨੇ ਸਹੁਰਾ ਪਰਿਵਾਰ ਵਿਰੁੱਧ ਮਾਮਲਾ ਦਰਜ ਕਰਨ ਲਈ 18 ਜਨਵਰੀ 2019 ਨੂੰ ਦਰਖਾਸਤ ਦਿੱਤੀ ਸੀ ਤੇ ਉਹ ਦਰਖਾਸਤ ਦੀ ਜਾਂਚ ...

ਪੂਰੀ ਖ਼ਬਰ »

ਸਵੈ-ਇੱਛਿਤ ਸਮਰ ਕੈਂਪਾਂ ਨਾਲ ਅਧਿਆਪਕ ਕਰਨਗੇ ਵਿਦਿਆਰਥੀਆਂ ਦੀ ਸਿਰਜਣਾਤਮਕ ਪ੍ਰਤਿਭਾ ਦਾ ਵਿਕਾਸ

ਨਵਾਂਸ਼ਹਿਰ, 26 ਮਈ (ਗੁਰਬਖਸ਼ ਸਿੰਘ ਮਹੇ)- ਜ਼ਿਲ੍ਹਾ ਸਿੱਖਿਆ ਅਫ਼ਸਰ ਕੋਮਲ ਚੋਪੜਾ ਵਲੋਂ ਦੱਸਿਆ ਗਿਆ ਕਿ ਗਰਮੀਆਂ ਦੀਆਂ ਛੁੱਟੀਆਂ ਵਿਚ ਵੱਖ-ਵੱਖ ਬਲਾਕਾਂ ਦੇ ਲਗਪਗ 100 ਸਕੂਲਾਂ ਦੇ ਅਧਿਆਪਕਾਂ ਵਲੋਂ ਸਵੈ-ਇਛੱਤ ਸਮਰ ਕੈਂਪ ਲਗਾਏ ਜਾ ਰਹੇ ਹਨ ਤਾਂ ਜੋ ਵਿਦਿਆਰਥੀਆਂ ...

ਪੂਰੀ ਖ਼ਬਰ »

ਗੰਧਲੇ ਹੋ ਰਹੇ ਵਾਤਾਵਰਨ ਨੂੰ ਬਚਾਉਣ ਲਈ ਬੂਟੇ ਲਗਾਉਂਣੇ ਜਰੂਰੀ - ਪਿ੍ੰ: ਕਸ਼ਮੀਰ ਚੰਦ

ਸੰਧਵਾਂ, 26 ਮਈ (ਪ੍ਰੇਮੀ ਸੰਧਵਾਂ) - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੂੰਢ-ਮਕਸੂਦਪੁਰ ਵਿਖੇ ਪਿ੍ੰ: ਕਸ਼ਮੀਰ ਚੰਦ ਦੀ ਅਗਵਾਈ 'ਚ ਵਾਤਾਵਰਨ ਦਿਵਸ ਮਨਾਇਆ ਗਿਆ ਅਤੇ ਸਕੂਲ ਦੇ ਵੇਹੜੇ ਵਿਚ 1100 ਦੇ ਕਰੀਬ ਸਕੂਲ ਸਟਾਫ਼ ਦੇ ਸਹਿਯੋਗ ਨਾਲ ਛਾਂਦਾਰ, ਫੁੱਲਦਾਰ, ਫਲਦਾਰ ਅਤੇ ...

ਪੂਰੀ ਖ਼ਬਰ »

ਪ੍ਰਵੀਨ ਚੋਪੜਾ ਦੀ ਮਿ੍ਤਕ ਦੇਹ ਪੰਜਾਬ ਲਿਆਉਣ ਲਈ ਵਾਰਸ 'ਆਪ' ਦੇ ਨੇਤਾਵਾਂ ਨੂੰ ਮਿਲੇ

ਬੰਗਾ, 26 ਮਈ (ਜਸਬੀਰ ਸਿੰਘ ਨੂਰਪੁਰ) - ਲੰਗੇਰੀ ਦੇ ਇਟਲੀ 'ਚ ਕਤਲ ਹੋਏ ਪ੍ਰਵੀਨ ਚੋਪੜਾ ਦੇ ਪਰਿਵਾਰਕ ਮੈਂਬਰ ਉਸ ਦੀ ਮਿ੍ਤਕ ਦੇਹ ਪੰਜਾਬ ਲਿਆਉਣ ਲਈ ਬਲਵੀਰ ਕਰਨਾਣਾ ਜਨਰਲ ਸਕੱਤਰ ਆਮ ਆਦਮੀ ਪਾਰਟੀ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨੂੰ ਮਿਲੇ | ਸਤਪਾਲ ਚੋਪੜਾ ਵਾਸੀ ...

ਪੂਰੀ ਖ਼ਬਰ »

ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੇ ਸੇਵਾਦਾਰ ਬੱਚੇ ਪਠਲਾਵਾ ਸੰਸਥਾ ਵਲੋਂ ਸਨਮਾਨਿਤ

ਬੰਗਾ, 26 ਮਈ (ਕਰਮ ਲਧਾਣਾ) - ਏਕ ਨੂਰ ਸਵੈ ਸੇਵੀ ਸੰਸਥਾ ਪਠਲਾਵਾ ਦੇ ਚੇਅਰਮੈਨ ਇੰਦਰਜੀਤ ਸਿੰਘ ਵਾਰੀਆ ਦੇ ਸਪੁੱਤਰ ਡਾ: ਪਰਮਿੰਦਰ ਸਿੰਘ ਵਾਰੀਆ ਵਲੋਂ ਹੱਡੀਆਂ ਦੇ ਮਾਹਿਰ ਡਾਕਟਰ ਵਜੋਂ ਡਿਗਰੀ ਹਾਸਲ ਕਰਨ ਦੀ ਖੁਸ਼ੀ ਵਿਚ ਅਤੇ ਸਰਬੱਤ ਦੇ ਭਲੇ ਹਿੱਤ ਸੰਸਥਾ ਵਲੋਂ ...

ਪੂਰੀ ਖ਼ਬਰ »

ਚੇਤਾ 'ਚ ਬਾਬਾ ਫਤਿਹਦੀਨ ਸ਼ਾਹ ਦੇ ਸਾਲਾਨਾ ਜੋੜ ਮੇਲੇ ਦਾ ਪੋਸਟਰ ਜਾਰੀ

ਕਟਾਰੀਆਂ, 26 ਮਈ (ਨਵਜੋਤ ਸਿੰਘ ਜੱਖੂ) - ਬੰਗਾ ਬਲਾਕ ਦੇ ਪਿੰਡ ਚੇਤਾ ਵਿਖੇ ਬਾਬਾ ਫਤਿਹਦੀਨ ਸ਼ਾਹ ਦੇ ਦਰਬਾਰ 'ਤੇ ਸਲਾਨਾ ਜੋੜ ਮੇਲਾ ਸਮੂਹ ਨਗਰ ਨਿਵਾਸੀਆਂ, ਇਲਾਕਾ ਨਿਵਾਸੀਆਂ, ਐਨ. ਆਈ. ਵੀਰਾਂ ਦੇ ਸਹਿਯੋਗ ਨਾਲ 31 ਮਈ ਦਿਨ ਸ਼ੁੱਕਰਵਾਰ ਅਤੇ 1 ਜੂਨ ਦਿਨ ਸ਼ਨੀਵਾਰ ਨੂੰ ...

ਪੂਰੀ ਖ਼ਬਰ »

ਸਿੰਗਲ ਟ੍ਰੈਕ 'ਉਹ ਦਿਨ ਦੂਰ ਨਹੀਂ' ਦੇ ਵੀਡੀਓ ਦਾ ਪੋਸਟਰ ਜਾਰੀ

ਕਟਾਰੀਆਂ, 26 ਮਈ (ਨਵਜੋਤ ਸਿੰਘ ਜੱਖੂ) - ਸੰਗੀਤ ਦੀ ਦੁਨੀਆਂ 'ਚ ਤੇਜ਼ੀ ਨਾਲ ਆਪਣਾ ਨਾਮ ਸਥਾਪਿਤ ਕਰ ਰਹੀਆਂ ਕੌਰ ਸਿਸਟਰਜ਼ ਦੇ ਨਾਂਅ ਨਾਲ ਜਾਣੀਆਂ ਜਾਂਦੀਆਂ ਦੋ ਨੰਨ੍ਹੀਆਂ ਗਾਇਕਾਵਾਂ ਦੇ ਨਵੇਂ ਸਿੰਗਲ ਟ੍ਰੈਕ 'ਉਹ ਦਿਨ ਦੂਰ ਨਹੀਂ' ਦਾ ਵੀਡੀਓ ਪਿੰਡ ਕਟਾਰੀਆਂ ਦੇ ...

ਪੂਰੀ ਖ਼ਬਰ »

ਮੈਡੀਕਲ ਪੈ੍ਰਕਟੀਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ

ਨਵਾਂਸ਼ਹਿਰ, 26 ਮਈ (ਹਰਵਿੰਦਰ ਸਿੰਘ)-ਅੱਜ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ ਜ਼ਿਲ੍ਹਾ ਪ੍ਰਧਾਨ ਕਸਮੀਰ ਸਿੰਘ ਸੁਜੋਵਾਲ ਦੀ ਪ੍ਰਧਾਨਗੀ ਹੇਠ ਨਵਾਂਸ਼ਹਿਰ ਵਿਖੇ ਹੋਈ | ਇਸ ਮੌਕੇ ਸਟੇਟ ਚੇਅਰਮੈਨ ਦਿਲਦਾਰ ਸਿੰਘ ਚਾਹਲ ਅਤੇ ਸਟੇਟ ...

ਪੂਰੀ ਖ਼ਬਰ »

ਜਨਵਾਦੀ ਨੌਜਵਾਨ ਸਭਾ ਤਹਿਸੀਲ ਬੰਗਾ ਦੀ ਮੀਟਿੰਗ

ਬੰਗਾ, 26 ਮਈ (ਜਸਬੀਰ ਸਿੰਘ ਨੂਰਪੁਰ) - ਭਾਰਤ ਦੀ ਜਨਵਾਦੀ ਨੌਜਵਾਨ ਸਭਾ ਦੇ ਇੰਚਾਰਜ਼ ਕਾਮਰੇਡ ਬਲਵਿੰਦਰ ਪਾਲ ਬੰਗਾ ਦੀ ਰਿਹਾਇਸ਼ 'ਤੇ ਤਹਿਸੀਲ ਕਮੇਟੀ ਡੀ. ਵਾਈ. ਐਫ. ਆਈ ਦੀ ਮੀਟਿੰਗ ਪ੍ਰਮੋਦ ਪਾਲ ਬੰਗਾ ਦੀ ਪ੍ਰਧਾਨਗੀ ਹੇਠ ਕੀਤੀ ਗਈ | ਸਭ ਤੋਂ ਪਹਿਲਾਂ ਗੁਜ਼ਰਾਤ ਦੇ ...

ਪੂਰੀ ਖ਼ਬਰ »

ਦਸ਼ਮੇਸ਼ ਮਾਡਲ ਸਕੂਲ 'ਚ ਪੰਜ ਦਿਨਾ ਗੁਰਮਤਿ ਸਿਖਲਾਈ ਕੈਂਪ ਸਮਾਪਤ

ਬਹਿਰਾਮ, 26 ਮਈ (ਸਰਬਜੀਤ ਸਿੰਘ ਚੱਕਰਾਮੰੂ) - ਅਜੋਕੀ ਪੀੜ੍ਹੀ ਨੂੰ ਆਪਣੇ ਮਹਾਨ ਸਿੱਖ ਵਿਰਸੇ ਤੋਂ ਜਾਣੰੂ ਕਰਵਾਉਣ ਲਈ ਗੁਰਮਤਿ ਗਿਆਨ ਮਿਸ਼ਨਰੀ ਕਾਲਜ ਲੁਧਿਆਣਾ ਅਤੇ ਗੁਰਮਤਿ ਪ੍ਰਚਾਰ ਕੇਂਦਰ ਸਰਹਾਲਾ ਰਾਣੰੂਆਂ ਵਲੋਂ ਐਨ. ਆਰ. ਆਈ ਵੀਰਾਂ ਤੇ ਸਮੂਹ ਸੰਗਤਾਂ ਦੇ ...

ਪੂਰੀ ਖ਼ਬਰ »

ਵਿਸ਼ਵਕਰਮਾ ਮੰਦਰ ਬਲਾਚੌਰ ਵਿਖੇ ਮੁਫ਼ਤ ਅੱਖਾਂ ਦਾ ਕੈਂਪ ਲਾਇਆ

ਬਲਾਚੌਰ, 26 ਮਈ (ਦੀਦਾਰ ਸਿੰਘ ਬਲਾਚੌਰੀਆ)-ਪਨੇਸਰ ਪਰਿਵਾਰ ਕੰਗ ਅਰਾਈਆਂ ਫਿਲੌਰ ਵਲੋਂ ਸ੍ਰੀ ਵਿਸ਼ਵਕਰਮਾ ਮੰਦਰ ਬਲਾਚੌਰ ਵਿਖੇ ਅੱਖਾਂ ਦਾ ਮੁੱਖ ਜਾਂਚ ਕੈਂਪ ਲਾਇਆ ਗਿਆ | ਜਿਸਦਾ ਉਦਘਾਟਨ ਪ੍ਰਧਾਨ ਬਲਵੰਤ ਰਾਏ ਧੀਮਾਨ ਨੇ ਕੀਤਾ | ਇਸ ਮੌਕੇ ਉਨ੍ਹਾਂ ਨਾਲ ਉਪ ਪ੍ਰਧਾਨ ...

ਪੂਰੀ ਖ਼ਬਰ »

ਭੁੱਲੇਵਾਲ ਰਾਠਾਂ ਵਲੋਂ ਸੋਮ ਪ੍ਰਕਾਸ਼ ਦੀ ਜਿੱਤ 'ਤੇ ਵੋਟਰਾਂ ਦਾ ਧੰਨਵਾਦ

ਹੁਸ਼ਿਆਰਪੁਰ, 26 ਮਈ (ਬਲਜਿੰਦਰਪਾਲ ਸਿੰਘ)- ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਅਕਾਲੀ-ਭਾਜਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਸੋਮ ਪ੍ਰਕਾਸ਼ ਨੂੰ ਮਿਲੀ ਵੱਡੀ ਜਿੱਤ 'ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਜ਼ਿਲ੍ਹਾ ਪ੍ਰਧਾਨ ਸ਼ੋ੍ਰਮਣੀ ਅਕਾਲੀ ਦਲ ਸੁਰਿੰਦਰ ਸਿੰਘ ...

ਪੂਰੀ ਖ਼ਬਰ »

ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਾਮ ਦੇ ਲੜੀਵਾਰ ਕੀਰਤਨ ਸਮਾਗਮ ਕਰਵਾਏ

ਹੁਸ਼ਿਆਰਪੁਰ, 26 ਮਈ (ਬਲਜਿੰਦਰਪਾਲ ਸਿੰਘ)- ਅਖੰਡ ਕੀਰਤਨੀ ਜਥਾ ਹੁਸ਼ਿਆਰਪੁਰ ਵਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਰਵਾਏ ਜਾ ਰਹੇ ਸ਼ਾਮ ਦੇ ਲੜੀਵਾਰ ਕੀਰਤਨ ਸਮਾਗਮਾਂ ਦੀ ਲੜੀ ਤਹਿਤ ਮੁਹੱਲਾ ਰਵਿਦਾਸ ਨਗਰ 'ਚ ਸਮਾਗਮ ਕਰਵਾਇਆ ਗਿਆ | ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ

ਮਾਹਿਲਪੁਰ, 26 ਮਈ (ਰਜਿੰਦਰ ਸਿੰਘ)- ਧਰਮ ਪ੍ਰਚਾਰ ਕਮੇਟੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਵਲੋਂ ਮਨਾਏ ਜਾ ਰਹੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਤੇ ਕੀਰਤਨ ਦਰਬਾਰ ਗੁਰਦੁਆਰਾ ...

ਪੂਰੀ ਖ਼ਬਰ »

ਮਿਹਨਤ ਤੇ ਲਗਨ ਨਾਲ ਕੋਈ ਵੀ ਮੰਜ਼ਿਲ ਪ੍ਰਾਪਤ ਕੀਤੀ ਜਾ ਸਕਦੀ- ਰਾਣਾ

ਹੁਸ਼ਿਆਰਪੁਰ, 26 ਮਈ (ਨਰਿੰਦਰ ਸਿੰਘ ਬੱਡਲਾ)- ਸਰਕਾਰੀ ਹਾਈ ਸਕੂਲ ਫੁਗਲਾਣਾ 'ਚ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਨਤੀਜਿਆਂ 'ਚ ਵਧੀਆ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕਰਨ ਲਈ ਸਮਾਗਮ ਕਰਵਾਇਆ ਗਿਆ, ਜਿਸ 'ਚ ਮੁੱਖ ...

ਪੂਰੀ ਖ਼ਬਰ »

ਨਿਰਪਾਲ ਸਿੰਘ ਗੁੱਜਰ ਨੇ 2 ਸੋਨੇ ਦੇ ਤੇ ਇਕ ਕਾਂਸੀ ਦਾ ਤਗਮਾ ਜਿੱਤਿਆ

ਮਾਹਿਲਪੁਰ, 26 ਮਈ (ਰਜਿੰਦਰ ਸਿੰਘ)- ਪਿੰਡ ਗੁੱਜਰ ਦਾ ਜੰਮਪਲ ਨੌਜਵਾਨ ਨਿਰਪਾਲ ਸਿੰਘ ਗੁੱਜਰ ਪੁੱਤਰ ਮਹਿੰਦਰ ਪਾਲ ਨੇ ਡਰਬੀ ਇੰਗਲੈਡ 'ਚ ਹੋਈ ਬਿ੍ਟਿਸ਼ ਓਪਨ ਪਾਵਰ ਲਿਫਟਿੰਗ ਚੈਪੀਅਨਸ਼ਿਪ 'ਚ ਫੁੱਲ ਪਾਵਰ ਲਿਫਟਿੰਗ, ਬੈਚ ਤੇ ਡੈੱਡ 'ਚ ਦੋ ਸੋਨੇ ਤੇ ਇਕ ਤਾਂਬੇ ਦੇ ਤਗਮੇ ...

ਪੂਰੀ ਖ਼ਬਰ »

ਜਥੇ: ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਦਾ ਸਨਮਾਨ

ਚੱਬੇਵਾਲ, 26 ਮਈ (ਰਾਜਾ ਸਿੰਘ ਪੱਟੀ)- ਪਾਉਂਟਾ ਸਾਹਿਬ ਦੇ ਸ਼ਹੀਦੀ ਜੋੜ-ਮੇਲੇ ਮੌਕੇ ਪਾਉਂਟਾ ਸਾਹਿਬ ਦੇ ਸ਼ਹੀਦੀ ਸਾਕੇ ਦੇ ਚਸ਼ਮਦੀਦ ਗਵਾਹ ਜਥੇਦਾਰ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਤੇ ਬੀਬੀ ਯਸ਼ਪਾਲ ਕੌਰ ਹਰੀਆਂ ਵੇਲਾਂ ਵਲੋਂ ਨਿਭਾਈਆਂ ਜਾ ਰਹੀਆਂ ਪੰਥਕ ਅਤੇ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਗੋਬਿੰਦ ਸਾਹਿਬ ਸੇਵਾ ਸੁਸਾਇਟੀ ਵਲੋਂ ਸੜਕਾਂ 'ਚ ਟੋਏ ਭਰਨ ਦੀ ਮੁਹਿੰਮ ਸ਼ੁਰੂ

ਦਸੂਹਾ, 26 ਮਈ (ਭੁੱਲਰ)- ਸ੍ਰੀ ਗੁਰੂ ਹਰਗੋਬਿੰਦ ਸਾਹਿਬ ਸੇਵਾ ਸੁਸਾਇਟੀ ਵਲੋਂ ਪ੍ਰਧਾਨ ਦੀਦਾਰ ਸਿੰਘ ਕਾਲਾ ਦੀ ਅਗਵਾਈ ਹੇਠ ਸੜਕਾਂ 'ਚ ਟੋਏ ਭਰਨ ਦੀ ਮੁਹਿੰਮ ਸ਼ੁਰੂ ਕੀਤੀ ਗਈ | ਇਸ ਸਬੰਧੀ ਉਨ੍ਹਾਂ ਦੱਸਿਆ ਕਿ ਸ਼ਹਿਰ ਦੇ ਮੁੱਖ ਮਾਰਗਾਂ ਜਿਥੇ ਹਮੇਸ਼ਾ ਜ਼ਿਆਦਾ ...

ਪੂਰੀ ਖ਼ਬਰ »

ਫੱਤੋਵਾਲ 'ਚ ਪਹਿਲਾ ਟਰੈਕਟਰ ਤਵੀਆਂ ਦਾ ਮੁਕਾਬਲਾ

ਬੁੱਲ੍ਹੋਵਾਲ, 26 ਮਈ (ਜਸਵੰਤ ਸਿੰਘ)- ਚੜ੍ਹਦੀਕਲਾ ਵੈਲਫੇਅਰ ਸਪੋਰਟਸ ਕਲੱਬ ਵਲੋਂ ਪਿੰਡ ਫੱਤੋਵਾਲ 'ਚ ਜਸਵਿੰਦਰ ਸਿੰਘ ਢੱਡਾ, ਸੁਖਵਿੰਦਰ ਸਿੰਘ ਢੀਂਡਸਾ, ਸੋਨੂੰ ਢਿੱਲੋਂ, ਮਨਦੀਪ ਸੂਰੀ, ਗੁਰਪ੍ਰੀਤ ਸੈਣੀ, ਸਾਬਕਾ ਸਰਪੰਚ ਮਨਦੀਪ ਬੈਂਸ ਦੀ ਅਗਵਾਈ 'ਚ ਪ੍ਰਵਾਸੀ ...

ਪੂਰੀ ਖ਼ਬਰ »

ਗੁਰਦੁਆਰਾ ਗੁਰੂ ਰਵਿਦਾਸ ਨਿਵਾਸ ਆਲਮਪੁਰ ਵਿਖੇ ਮੈਡੀਕਲ ਕੈਂਪ

ਮਿਆਣੀ, 26 ਮਈ (ਹਰਜਿੰਦਰ ਸਿੰਘ ਮੁਲਤਾਨੀ)- ਗੁਰਦੁਆਰਾ ਗੁਰੂ ਰਵਿਦਾਸ ਨਿਵਾਸ ਆਲਮਪੁਰ ਵਿਚ ਪਾਠਕ ਹਸਪਤਾਲ ਟਾਂਡਾ ਵਲੋਂ ਗੁਰਦੁਆਰਾ ਕਮੇਟੀ, ਪੰਚਾਇਤ ਅਤੇ ਬਾਬਾ ਦੀਪ ਸਿੰਘ ਸੁਸਾਇਟੀ ਦੇ ਸਹਿਯੋਗ ਨਾਲ ਇਕ ਰੋਜ਼ਾ ਮੁਫ਼ਤ ਮੈਡੀਕਲ ਕੈਂਪ ਲਾਇਆ ਗਿਆ | ਡਾਕਟਰ ਐੱਨ. ਡੀ. ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਗਰਨਾ ਸਾਹਿਬ ਵਿਖੇ ਗੁਰਮਤਿ ਸਮਾਗਮ

ਦਸੂਹਾ, 26 ਮਈ (ਭੁੱਲਰ)- ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪੰਜ ਸੌ ਪੰਜਾਹ ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਅੰਤਰਿੰਗ ਕਮੇਟੀ ਮੈਂਬਰ ਗੁਰਦੁਆਰਾ ਪ੍ਰਬੰਧਕ ਕਮੇਟੀ ਜਥੇਦਾਰ ਤਾਰਾ ਸਿੰਘ ਸੱਲਾਂ ਦੀ ...

ਪੂਰੀ ਖ਼ਬਰ »

ਗੁਰਦੁਆਰਾ ਸ਼ਹੀਦਾਂ ਭੂਲਪੁਰ 'ਚ ਲੜੀ ਦੇ 2 ਪਾਠਾਂ ਦੇ ਭੋਗ ਪਾਏ

ਮਿਆਣੀ, 26 ਮਈ (ਹਰਜਿੰਦਰ ਸਿੰਘ ਮੁਲਤਾਨੀ)- ਗੁਰਦੁਆਰਾ ਸ਼ਹੀਦਾਂ ਸ੍ਰੀ ਗੁਰੂ ਅਰਜਨ ਦੇਵ ਜੀ ਭੂਲਪੁਰ ਵਿਖੇ ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਦੇ ਸਬੰਧ ਵਿਚ ਆਰੰਭ ਹੋਈ ਸ੍ਰੀ ਆਖੰਡ ਪਾਠ ਦੀ ਲੜੀ ਤਹਿਤ 2 ਅਖੰਡ ਪਾਠਾਂ ਦੇ ਭੋਗ ਪਾਏ ...

ਪੂਰੀ ਖ਼ਬਰ »

ਫ਼ਤਹਿ ਸਪੋਰਟਸ ਯੂਥ ਕਲੱਬ ਪਿਆਲਾਂ ਨੇ ਕਰਵਾਇਆ ਕਬੱਡੀ ਕੱਪ

ਨਸਰਾਲਾ, 26 ਮਈ (ਸਤਵੰਤ ਸਿੰਘ ਥਿਆੜਾ)- ਫ਼ਤਹਿ ਸਪੋਰਟਸ ਯੂਥ ਕਲੱਬ ਪਿਆਲਾਂ ਵਲੋਂ ਐਨ. ਆਰ. ਆਈ. ਵੀਰਾਂ ਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਇਕ ਦਿਨਾਂ ਕਬੱਡੀ ਕੱਪ ਕਰਵਾਇਆ ਗਿਆ | ਐਨ. ਆਰ. ਆਈ. ਬਲਰਾਜ ਸਿੰਘ ਯੂ. ਐਸ. ਏ., ਸਿਮਰਨ ਸਿੱਧੂ ਕੈਨੇਡਾ, ਚਰਜੀਤ ਥਿਆੜਾ ...

ਪੂਰੀ ਖ਼ਬਰ »

ਪੀ. ਡਬਲਯੂ. ਡੀ. ਫੀਲਡ ਤੇ ਵਰਕਸ਼ਾਪ ਵਰਕਰਜ਼ ਯੂਨੀਅਨ ਦੀ ਮੀਟਿੰਗ

ਹੁਸ਼ਿਆਰਪੁਰ, 26 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਪੀ. ਡਬਲਯੂ. ਡੀ. ਫੀਲਡ ਅਤੇ ਵਰਕਸ਼ਾਪ ਵਰਕਰਜ਼ ਯੂਨੀਅਨ ਸਬ-ਡਵੀਜਨ ਹੁਸ਼ਿਆਰਪੁਰ ਦੀ ਮੀਟਿੰਗ ਪ੍ਰਧਾਨ ਗੋਪਾਲ ਕਿ੍ਸ਼ਨ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਜਥੇਬੰਦੀ ਦੇ ਸੂਬਾ ਚੇਅਰਮੈਨ ਮਨਜੀਤ ਸਿੰਘ ...

ਪੂਰੀ ਖ਼ਬਰ »

ਵਾਰਡ ਨੰ: 13 'ਚ ਸੋਮ ਪ੍ਰਕਾਸ਼ ਦੀ ਜਿੱਤ ਦੀ ਖੁਸ਼ੀ 'ਚ ਸਮਾਗਮ

ਹੁਸ਼ਿਆਰਪੁਰ, 26 ਮਈ (ਬਲਜਿੰਦਰਪਾਲ ਸਿੰਘ)- ਲੋਕ ਸਭਾ ਹੁਸ਼ਿਆਰਪੁਰ ਤੋਂ ਅਕਾਲੀ-ਭਾਜਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਸੋਮ ਪ੍ਰਕਾਸ਼ ਦੀ ਜਿੱਤ ਦੀ ਖੁਸ਼ੀ ਮਨਾਉਣ ਤੇ ਵੋਟਰਾਂ ਦਾ ਧੰਨਵਾਦ ਕਰਨ ਲਈ ਵਾਰਡ ਨੰ: 13 'ਚ ਕੌਾਸਲਰ ਮੀਨੂੰ ਸੇਠੀ ਦੀ ਅਗਵਾਈ 'ਚ ਸਮਾਗਮ ਕਰਵਾਇਆ ...

ਪੂਰੀ ਖ਼ਬਰ »

ਜਥੇ: ਕੋਲੀਆਂ ਵਲੋਂ ਵੋਟਰਾਂ ਦਾ ਧੰਨਵਾਦ

ਮੁਕੇਰੀਆਂ, 26 ਮਈ (ਸਰਵਜੀਤ ਸਿੰਘ)- ਲੋਕ ਸਭਾ ਚੋਣਾਂ ਦੌਰਾਨ ਅਕਾਲੀ ਦਲ ਦੇ ਵਰਕਰਾਂ ਨੇ ਦਿਨ ਰਾਤ ਇਕ ਕਰਕੇ ਅਕਾਲੀ-ਭਾਜਪਾ ਗੱਠਜੋੜ ਦੇ ਉਮੀਦਵਾਰ ਸੋਮ ਪ੍ਰਕਾਸ਼ ਨੂੰ ਜਿਤਾਉਣ ਲਈ ਕੰਮ ਕੀਤਾ, ਜਿਸ ਦਾ ਨਤੀਜਾ ਇਹ ਹੋਇਆ ਕਿ ਸੋਮ ਪ੍ਰਕਾਸ਼ ਨੇ ਵਿਧਾਨ ਸਭਾ ਹਲਕਾ ...

ਪੂਰੀ ਖ਼ਬਰ »

ਮੇਜਰ ਸੋਨੀ ਮਿਸ਼ਨ ਟਰੱਸਟ ਨੇ ਲੋੜਵੰਦ ਵਿਦਿਆਰਥਣਾਂ ਨੂੰ ਵਰਦੀਆਂ ਵੰਡੀਆਂ

ਹੁਸ਼ਿਆਰਪੁਰ, 26 ਮਈ (ਹਰਪ੍ਰੀਤ ਕੌਰ)- ਮੇਜਰ ਸੋਨੀ ਮਿਸ਼ਨ ਟਰੱਸਟ ਵਲੋਂ 'ਸਾਖਰ ਤੇ ਸਸ਼ਕਤ' ਪ੍ਰੋਗਰਾਮ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿਲਾਂਵਾਲੀ ਤੇ ਸਰਕਾਰੀ ਹਾਈ ਸਕੂਲ ਜਹਾਨਖੇਲਾਂ ਦੇ ਲੋੜਵੰਦ ਵਿਦਿਆਰਥਣਾਂ ਨੂੰ ਪਿੰਡਾਂ ਦੀਆਂ ਹੀ ਔਰਤਾਂ ਵਲੋਂ ...

ਪੂਰੀ ਖ਼ਬਰ »

ਅਕਾਲੀ ਅਹੁਦੇਦਾਰਾਂ ਤੇ ਵਰਕਰਾਂ ਦੀ ਮੀਟਿੰਗ

ਚੱਬੇਵਾਲ, 26 ਮਈ (ਸਖ਼ੀਆ)- ਸ਼੍ਰੋਮਣੀ ਅਕਾਲੀ ਦਲ ਸਰਕਲ ਚੱਬੇਵਾਲ ਦੀ ਮੀਟਿੰਗ ਸਰਕਲ ਪ੍ਰਧਾਨ ਤੇ ਸਾਬਕਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਜਥੇ: ਨਿਰਮਲ ਸਿੰਘ ਭ ੀਲੋਵਾਲ ਦੀ ਅਗਵਾਈ ਹੇਠ ਜਿਆਣ ਵਿਖੇ ਹੋਈ, ਜਿਸ ਵਿਚ ਸਤਨਾਮ ਸਿੰਘ ਬੰਟੀ ਚੱਗਰਾਂ ਜ਼ਿਲ੍ਹਾ ਪ੍ਰਧਾਨ ਬੀ. ਸੀ. ...

ਪੂਰੀ ਖ਼ਬਰ »

ਰਾਜਪੂਤ ਸਭਾ ਨੇ ਮਹਾਰਾਣਾ ਪ੍ਰਤਾਪ ਦੀ ਜੈਅੰਤੀ ਮਨਾਈ

ਗੜ੍ਹਸ਼ੰਕਰ, 26 ਮਈ (ਧਾਲੀਵਾਲ)- ਰਾਜਪੂਤ ਮਹਾਂ ਸਭਾ ਗੜ੍ਹਸ਼ੰਕਰ ਵਲੋਂ ਰਾਜਪੂਤ ਭਵਨ ਵਿਖੇ ਮਹਾਰਾਣਾ ਪ੍ਰਤਾਪ ਦੀ ਜੈਯੰਤੀ ਮਨਾਈ ਗਈ | ਇਸ ਮੌਕੇ ਸ਼ਮ੍ਹਾਂ ਰੌਸ਼ਨ ਕਰਨ ਉਪਰੰਤ ਹਵਨ ਪੂਜਾ ਕੀਤੀ ਗਈ ਤੇ ਵੱਖ-ਵੱਖ ਸ਼ਖਸੀਅਤਾਂ ਨੇ ਮਹਾਰਾਣਾ ਪ੍ਰਤਾਪ ਦੀ ਤਸਵੀਰ 'ਤੇ ...

ਪੂਰੀ ਖ਼ਬਰ »

ਸੋਮ ਪ੍ਰਕਾਸ਼ ਦੀ ਜਿੱਤ ਨਾਲ ਹਲਕੇ 'ਚ ਵਿਕਾਸ ਕਾਰਜ ਹੋਰ ਤੇਜ਼ ਹੋਣਗੇ-ਠੰਡਲ

ਹੁਸ਼ਿਆਰਪੁਰ, 26 ਮਈ (ਨਰਿੰਦਰ ਸਿੰਘ ਬੱਡਲਾ)- ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਜੇਤੂ ਰਹੇ ਗੱਠਜੋੜ ਦੇ ਉਮੀਦਵਾਰ ਸੋਮ ਪ੍ਰਕਾਸ਼ ਦੇ ਹੱਕ 'ਚ ਪਈਆਂ ਵੋਟਾਂ ਲਈ ਵੋਟਰਾਂ ਦਾ ਧੰਨਵਾਦ ਕਰਨ ਸਬੰਧੀ ਸਾਬਕਾ ਕੈਬਨਿਟ ਮੰਤਰੀ ਸੋਹਣ ਸਿੰਘ ਠੰਡਲ ਵਲੋਂ ਵੱਖ-ਵੱਖ ਪਿੰਡਾਂ 'ਚ ...

ਪੂਰੀ ਖ਼ਬਰ »

ਟੋਡਰਪੁਰ 'ਚ ਜੋੜ ਮੇਲੇ ਸਬੰਧੀ ਪੋਸਟਰ ਜਾਰੀ

ਕੋਟਫਤੂਹੀ, 26 ਮਈ (ਅਮਰਜੀਤ ਸਿੰਘ ਰਾਜਾ)- ਪਿੰਡ ਟੋਡਰਪੁਰ 'ਚ ਦਰਬਾਰ ਪੀਰ ਬਾਬਾ ਸ਼ੇਰੇ ਸ਼ਾਹ ਵਿਖੇ ਪੀਰ ਬਾਬਾ ਸ਼ੇਰੇ ਸ਼ਾਹ ਦੀ ਯਾਦ 'ਚ ਕਰਵਾਏ ਜਾ ਰਹੇ ਸਾਲਾਨਾ 2 ਰੋਜ਼ਾ ਜੋੜ ਮੇਲੇ ਦੇ ਸਮਾਗਮਾਂ ਸਬੰਧੀ ਮੁੱਖ ਸੇਵਾਦਾਰ ਬਾਬਾ ਹਰਬਿਲਾਸ ਮੰਗਤਾ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਰਣਬੀਰ ਸਿੰਘ ਨੱਥੂਪੁਰ ਨੇ ਬੇਟ ਖੇਤਰ ਦੇ ਵੋਟਰਾਂ ਦਾ ਕੀਤਾ ਧੰਨਵਾਦ

ਟਾਂਡਾ ਉੜਮੁੜ, 26 ਮਈ (ਭਗਵਾਨ ਸਿੰਘ ਸੈਣੀ)- ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਅਕਾਲੀ-ਭਾਜਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਸੋਮ ਪ੍ਰਕਾਸ਼ ਨੂੰ ਮਿਲੀ ਇਤਿਹਾਸਕ ਜਿੱਤ ਨਾਲ ਜਿਥੇ ਅਕਾਲੀ-ਭਾਜਪਾ ਦੇ ਵਰਕਰਾਂ ਦੇ ਹੌਸਲੇ ਬੁਲੰਦ ਹੋਏ ਹਨ, ਉਥੇ ਅਕਾਲੀ-ਭਾਜਪਾ ਦਾ ਸੂਬੇ ...

ਪੂਰੀ ਖ਼ਬਰ »

ਐਸ. ਸੀ. ਡੀ. ਏ. ਵੀ. ਸਕੂਲ ਦਸੂਹਾ ਵਿਖੇ ਪੁਰਾਣੇ ਵਿਦਿਆਰਥੀਆਂ ਵਲੋਂ ਸਮਾਗਮ

ਦਸੂਹਾ, 26 ਮਈ (ਭੁੱਲਰ)- ਐਸ. ਵੀ. ਜੇ. ਸੀ. ਡੀ. ਏ. ਵੀ. ਪਬਲਿਕ ਸਕੂਲ ਦਸੂਹਾ ਵਿਖੇ ਪਿ੍ੰਸੀਪਲ ਐੱਸ. ਸ਼ਰਮਾ ਦੀ ਅਗਵਾਈ ਹੇਠ ਪੜ੍ਹਾਈ ਕਰ ਚੁੱਕੇ ਪੁਰਾਣੇ ਵਿਦਿਆਰਥੀਆਂ ਵਲੋਂ ਸਮਾਗਮ ਕਰਵਾਇਆ ਗਿਆ | ਇਸ ਮੌਕੇ ਡਾਕਟਰ ਏ. ਵੀ. ਚੋਪੜਾ ਚੇਅਰਪਰਸਨ ਡੀ. ਏ. ਵੀ. ਪਬਲਿਕ ਸਕੂਲ ਮੁੱਖ ...

ਪੂਰੀ ਖ਼ਬਰ »

ਸ਼ੋ੍ਰਮਣੀ ਕਮੇਟੀ ਮੈਂਬਰ ਸੱਲਾਂ ਵਲੋਂ ਕੈਮਰਿਆਂ ਲਈ ਚੈੱਕ ਜਾਰੀ

ਦਸੂਹਾ 26 ਮਈ (ਕੌਸ਼ਲ)- ਸ਼ੋ੍ਰਮਣੀ ਕਮੇਟੀ ਮੈਂਬਰ ਤਾਰਾ ਸਿੰਘ ਸੱਲਾਂ ਵਲੋਂ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਸਿੰਘ ਸਭਾ ਪਿੰਡ ਖੈਰਾਬਾਦ ਲਈ ਕੈਮਰਿਆਂ ਲਈ 20 ਹਜ਼ਾਰ ਦੀ ਗਰਾਂਟ ਜਾਰੀ ਕੀਤੀ ਗਈ | ਇਸ ਮੌਕੇ ਦਵਿੰਦਰ ਸਿੰਘ ਕਾਹਲੋਂ ਨੇ ਐਸ.ਜੀ.ਪੀ.ਸੀ. ਮੈਂਬਰ ...

ਪੂਰੀ ਖ਼ਬਰ »

ਭਾਜਪਾ ਦੀ ਸ਼ਾਨਦਾਰ ਜਿੱਤ ਦੀ ਖੁਸ਼ੀ 'ਚ ਲੱਡੂ ਵੰਡੇ

ਹੁਸ਼ਿਆਰਪੁਰ, 26 ਮਈ (ਹਰਪ੍ਰੀਤ ਕੌਰ)- ਲੋਕ ਸਭਾ ਚੋਣਾਂ 'ਚ ਭਾਜਪਾ ਦੀ ਸ਼ਾਨਦਾਰ ਜਿੱਤ ਤੇ ਮੋਦੀ ਸਰਕਾਰ ਦੇ ਦੁਬਾਰਾ ਸੱਤਾ 'ਚ ਆਉਣ ਦੀ ਖੁਸ਼ੀ 'ਚ 'ਵੁਆਇਸ ਆਫ਼ ਯੂਥ' ਸੰਸਥਾ ਵਲੋਂ ਵਾਰਡ ਨੰਬਰ-29 ਵਿਚ ਲੱਡੂ ਵੰਡ ਕੇ ਖੁਸ਼ੀ ਮਨਾਈ ਗਈ | ਸੰਸਥਾ ਦੇ ਪ੍ਰਧਾਨ ਤੇ ਭਾਜਪਾ ਮੰਡਲ ...

ਪੂਰੀ ਖ਼ਬਰ »

ਰੇਲਵੇ ਮੰਡੀ ਸਕੂਲ 'ਚ ਭਾਸ਼ਣ ਮੁਕਾਬਲਾ

ਹੁਸ਼ਿਆਰਪੁਰ, 26 ਮਈ (ਬਲਜਿੰਦਰਪਾਲ ਸਿੰਘ)- ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰੇਲਵੇ ਮੰਡੀ ਹੁਸ਼ਿਆਰਪੁਰ 'ਚ ਪਿ੍ੰਸੀਪਲ ਲਲਿਤਾ ਰਾਣੀ ਦੀ ਅਗਵਾਈ 'ਚ ਚੱਲ ਰਹੀਆਂ ਵੋਕੇਸ਼ਨਲ ਟਰੇਡਾਂ ਇੰਪੋਰਟ ਐਾਡ ਐਕਸਪੋਰਟ, ਫੂਡ ਪ੍ਰੀਜ਼ਰਵੇਸ਼ਨ, ਮਾਡਰਨ ਆਫਿਸ ਪ੍ਰੈਕਟਿਸ ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ 'ਚ ਬਿਹਤਰ ਰਹੀ ਅਕਾਲੀ ਦਲ ਦੀ ਕਾਰਗੁਜ਼ਾਰੀ-ਰਾਠਾਂ

ਗੜ੍ਹਸ਼ੰਕਰ, 26 ਮਈ (ਧਾਲੀਵਾਲ)- ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਤੇ ਸਾਬਕਾ ਵਿਧਾਇਕ ਠੇਕੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਨੇ ਇਥੇ ਗੱਲਬਾਤ ਕਰਦਿਆਂ ਕਿਹਾ ਕਿ ਲੋਕ ਸਭਾ ਚੋਣਾਂ 'ਚ ਹਲਕਾ ਗੜ੍ਹਸ਼ੰਕਰ 'ਚ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਗਠਜੋੜ ...

ਪੂਰੀ ਖ਼ਬਰ »

ਦੀਪ ਕਾਲੋਨੀ ਵਿਖੇ ਸਾਲਾਨਾ ਜਾਗਰਣ

ਗੜ੍ਹਸ਼ੰਕਰ, 26 ਮਈ (ਧਾਲੀਵਾਲ)- ਦੀਪ ਕਾਲੋਨੀ ਸਥਿਤ ਮੰਦਿਰ ਮਾਤਾ ਵੈਸ਼ਨੋ ਦੇਵੀ ਵਿਖੇ 29ਵਾਂ ਸਾਲਾਨਾ ਜਾਗਰਣ ਧੂਮਧਾਮ ਨਾਲ ਕਰਵਾਇਆ ਗਿਆ | ਇਸ ਮੌਕੇ ਅਵਤਾਰ ਮੁਸਾਫਿਰ, ਸੰਨੀ ਦੋਸ਼ੀ, ਲਵਿਸ਼ ਲਵ ਆਦਿ ਮੰਡਲੀਆਂ ਨੇ ਦੇਰ ਰਾਤ ਤੱਕ ਮਹਾਂਮਾਈ ਦਾ ਗੁਣਗਾਨ ਕੀਤਾ | ਸਟੇਜ ...

ਪੂਰੀ ਖ਼ਬਰ »

ਭਾਜਪਾ ਦੀਆਂ ਨੀਤੀਆਂ ਤੋਂ ਲੋਕ ਸੰਤੁਸ਼ਟ-ਬੀਬੀ ਸਾਹੀ

ਦਸੂਹਾ 26 ਮਈ (ਕੌਸ਼ਲ)- ਸਾਬਕਾ ਵਿਧਾਇਕਾ ਬੀਬੀ ਸੁਖਜੀਤ ਕੌਰ ਸਾਹੀ ਵਲੋਂ ਲੋਕ ਸਭਾ ਹਲਕਾ ਹੁਸ਼ਿਆਰਪੁਰ ਦੇ ਭਾਜਪਾ ਦੇ ਉਮੀਦਵਾਰ ਸੋਮ ਪ੍ਰਕਾਸ਼ ਨੂੰ ਮਿਲੀ ਵੱਡੀ ਜਿੱਤ 'ਤੇ ਖੁਸ਼ੀ ਪ੍ਰਗਟਾਈ ਗਈ | ਬੀਬੀ ਸਾਹੀ ਨੇ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ...

ਪੂਰੀ ਖ਼ਬਰ »

ਸਾਬੀ ਟੇਰਕਿਆਣਾਂ ਵਲੋਂ ਵੋਟਰਾਂ ਦਾ ਧੰਨਵਾਦ

ਦਸੂਹਾ 26 ਮਈ (ਕੌਸ਼ਲ)- ਦਸੂਹਾ ਤੋਂ ਬਲਾਕ ਸੰਮਤੀ ਮੈਂਬਰ ਧਰਮਿੰਦਰ ਸਿੰਘ ਸਾਬੀ ਟੇਰਕਿਆਣਾ ਨੇ ਸਮੂਹ ਵੋਟਰਾਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਜੋ ਇਲਾਕਾ ਉਨ੍ਹਾਂ ਦੇ ਸੰਮਤੀ ਅਧੀਨ ਇਲਾਕਾ ਆਉਂਦਾ ਹੈ, ਉਨ੍ਹਾਂ ਬੂਥਾਂ 'ਤੇ ਵੋਟਰਾਂ ਨੇ ਉਨ੍ਹਾਂ ਦਾ ਭਾਰੀ ਸਾਥ ਦਿੱਤਾ ...

ਪੂਰੀ ਖ਼ਬਰ »

ਕੁੱਟਮਾਰ ਕਰਨ ਦੇ ਦੋਸ਼ 'ਚ ਮਾਂ-ਪੱੁਤ ਨਾਮਜ਼ਦ

ਹੁਸ਼ਿਆਰਪੁਰ, 26 ਮਈ (ਬਲਜਿੰਦਰਪਾਲ ਸਿੰਘ)- ਪਸ਼ੂਆਂ ਦਾ ਚਾਰਾ ਲੈ ਕੇ ਵਾਪਸ ਆ ਰਹੀ ਔਰਤ ਨੂੰ ਰਸਤੇ 'ਚ ਰੋਕ ਕੇ ਕੁੱਟਮਾਰ ਕਰਨ ਦੇ ਦੋਸ਼ 'ਚ ਥਾਣਾ ਬੁੱਲ੍ਹੋਵਾਲ ਪੁਲਿਸ ਨੇ ਮਾਂ-ਪੁੱਤ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪਿੰਡ ਮੰਡਿਆਲਾ ਦੀ ਵਾਸੀ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦੇ ਨਾਂਅ 'ਤੇ ਠੱਗੀ ਮਾਰਨ ਵਾਲੇ ਿਖ਼ਲਾਫ਼ ਮਾਮਲਾ ਦਰਜ

ਦਸੂਹਾ, 26 ਮਈ (ਭੁੱਲਰ)- ਦਸੂਹਾ ਪੁਲਿਸ ਵਲੋਂ ਵਿਦੇਸ਼ ਭੇਜਣ ਦੇ ਨਾਂਅ 'ਤੇ ਠੱਗੀ ਮਾਰਨ ਸਬੰਧੀ ਮਾਮਲਾ ਦਰਜ ਕਰਨ ਦੀ ਖ਼ਬਰ ਹੈ | ਏ. ਐੱਸ. ਆਈ. ਪਵਨ ਕੁਮਾਰ ਨੇ ਦੱਸਿਆ ਕਿ ਭਗਵਾਨ ਸਿੰਘ ਪੁੱਤਰ ਲਾਲ ਸਿੰਘ ਵਾਸੀ ਘੋਗਰਾ ਨੇ ਪੁਲਿਸ ਨੂੰ ਦਿੱਤੇ ਬਿਆਨ ਰਾਹੀ ਦੱਸਿਆ ਕਿ ...

ਪੂਰੀ ਖ਼ਬਰ »

ਬਿੱਕਾ ਤੇ ਨੀਲੂ ਵਲੋਂ ਵੋਟਰਾਂ ਦਾ ਧੰਨਵਾਦ

ਦਸੂਹਾ, 26 ਮਈ (ਕੌਸ਼ਲ)- ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਅਕਾਲੀ-ਭਾਜਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਸੋਮ ਪ੍ਰਕਾਸ਼ ਨੂੰ ਜੋ ਵੱਡੀ ਜਿੱਤ ਮਿਲੀ ਹੈ, ਇਸ ਨਾਲ ਹਲਕਾ ਦਸੂਹਾ ਦੇ ਵਰਕਰਾਂ ਵਿਚ ਭਾਰੀ ਖ਼ੁਸ਼ੀ ਦੀ ਲਹਿਰ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਇਤਰਾਜ਼ਯੋਗ ਤਸਵੀਰ ਵਾਇਰਲ ਕਰਨ ਵਾਲਾ ਨਾਮਜ਼ਦ

ਹੁਸ਼ਿਆਰਪੁਰ, 26 ਮਈ (ਬਲਜਿੰਦਰਪਾਲ ਸਿੰਘ)- ਔਰਤ ਨਾਲ ਕੁੱਟਮਾਰ ਕਰਕੇ ਉਸ ਦੀ ਜਾਅਲੀ ਤਸਵੀਰ ਨੈਟ 'ਤੇ ਵਾਇਰਲ ਕਰਨ ਦੇ ਦੋਸ਼ 'ਚ ਥਾਣਾ ਮਾਡਲ ਟਾਊਨ ਪੁਲਿਸ ਨੇ ਕਥਿਤ ਦੋਸ਼ੀ ਨੂੰ ਨਾਮਜ਼ਦ ਕਰਕੇ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਕਮਾਲਪੁਰ ਦੀ ਵਾਸੀ ਔਰਤ ਨੇ ...

ਪੂਰੀ ਖ਼ਬਰ »

ਮਾ: ਉਜਾਗਰ ਸਿੰਘ ਮੈਮੋਰੀਅਲ ਐਜੂਕੇਸ਼ਨ ਟਰੱਸਟ ਵਲੋਂ ਵਿਦਿਆਰਥੀਆਂ ਦਾ ਸਨਮਾਨ

ਹੁਸ਼ਿਆਰਪੁਰ, 26 ਮਈ (ਬਲਜਿੰਦਰਪਾਲ ਸਿੰਘ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁਰਾਦਪੁਰ ਨਰਿਆਲ 'ਚ ਰਿਟਾਇਰਡ ਮਾ: ਉਜਾਗਰ ਸਿੰਘ ਮੈਮੋਰੀਅਲ ਐਜੂਕੇਸ਼ਨ ਟਰੱਸਟ ਵਲੋਂ 6ਵੀਂ ਤੋਂ 12ਵੀਂ ਤੱਕ ਦੀਆਂ ਜਮਾਤਾਂ ਦੇ ਚੰਗੇ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਨਕਦ ...

ਪੂਰੀ ਖ਼ਬਰ »

ਹਰਦੀਪ ਕੁਲਾਮ ਦਾ ਸਫਰਨਾਮਾ 'ਪੰਜਾਬ ਟੂ ਕਰਨਾਟਕ' ਜਾਰੀ

ਗੜ੍ਹਸ਼ੰਕਰ, 26 ਮਈ (ਧਾਲੀਵਾਲ)- ਸਾਹਿਤਕਾਰਾਂ ਦੀ ਇਕ ਮੀਟਿੰਗ ਮਾ: ਸ਼ਾਮ ਸੁੰਦਰ ਕਪੂਰ ਦੀ ਪ੍ਰਧਾਨਗੀ ਹੇਠ ਨੈਸ਼ਨਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਗੜ੍ਹੀ ਮੱਟੋਂ ਵਿਖੇ ਹੋਈ, ਜਿਸ ਵਿਚ ਉਭਰ ਰਹੇ ਲੇਖਕ ਹਰਦੀਪ ਕੁਲਾਮ ਵਲੋਂ ਲਿਖਿਆ ਸਫਰਨਾਮਾ 'ਪੰਜਾਬ ਟੂ ਕਰਨਾਟਕ' ...

ਪੂਰੀ ਖ਼ਬਰ »

ਗਲੋਬਲ ਸਕੂਲ ਵਿਖੇ ਅਥਲੈਟਿਕਸ ਮੁਕਾਬਲੇ

ਭੰਗਾਲਾ, 26 ਮਈ (ਸਰਵਜੀਤ ਸਿੰਘ)- ਗਲੋਬਲ ਪਬਲਿਕ ਸਕੂਲ ਰੰਗਾ ਭੰਗਾਲਾ ਵਿਖੇ ਪਿ੍ੰਸੀਪਲ ਜਯੋਤੀ ਦੀ ਅਗਵਾਈ ਹੇਠ ਅਥਲੈਟਿਕਸ ਮੁਕਾਬਲੇ ਕਰਵਾਏ ਗਏ | ਇਸ ਸਮੇਂ ਵਾਲੀਬਾਲ, ਖੋ-ਖੋ, 100 ਮੀਟਰ, 200 ਮੀਟਰ ਤੇ 400 ਮੀਟਰ ਦੌੜ, ਉੱਚੀ ਛਾਲ, ਗੋਲਾ ਸੁੱਟਣ ਤੇ ਨੇਜ਼ਾਬਾਦੀ ਦੇ ਮੁਕਾਬਲੇ ...

ਪੂਰੀ ਖ਼ਬਰ »

ਹਰਦੋਖਾਨਪੁਰ ਸਕੂਲ ਵਿਖੇ ਸਨਮਾਨ ਸਮਾਗਮ

ਹੁਸ਼ਿਆਰਪੁਰ, 26 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਮਾਤਾ ਰੁਕਮਣੀ ਦੇਵੀ ਸਰਕਾਰੀ ਹਾਈ ਸਕੂਲ ਹਰਦੋਖਾਨਪੁਰ ਵਿਖੇ ਸਨਮਾਨ ਸਮਾਗਮ ਕਰਵਾਇਆ ਗਿਆ | ਇਸ ਮੌਕੇ ਮੁੱਖ ਮਹਿਮਾਨ ਵਜੋਂ ਗਲੋਬਸ ਸਰਵਿਸਿਜ਼ ਹੁਸ਼ਿਆਰਪੁਰ ਦੇ ਐੱਮ. ਡੀ. ਬਲਦੇਵ ਸਿੰਘ ਬਸਰਾ ਤੇ ...

ਪੂਰੀ ਖ਼ਬਰ »

ਅਕਾਊਾਟੈਂਟ ਪਰਮਿੰਦਰ ਸਿੰਘ ਬਰਾੜ ਨਮਿਤ ਸ਼ਰਧਾਂਜਲੀ ਸਮਾਗਮ

ਗੜ੍ਹਸ਼ੰਕਰ, 26 ਮਈ (ਧਾਲੀਵਾਲ)- ਦੀ ਹੁਸ਼ਿਆਰਪੁਰ ਕੋ-ਆਪ੍ਰਟਿਵ ਬੈਂਕ ਗੜ੍ਹਸ਼ੰਕਰ ਦੇ ਅਕਾਊਟੈਂਟ ਪਰਮਿੰਦਰ ਸਿੰਘ ਬਰਾੜ ਨਮਿਤ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਸਿੰਘ ਸਭਾ ਗੜ੍ਹਸ਼ੰਕਰ ਵਿਖੇ ਕਰਵਾਇਆ ਗਿਆ | ਸ੍ਰੀ ਸਹਿਜ ਪਾਠ ਦੇ ਭੋਗ ਉਪਰੰਤ ਹਜ਼ੂਰੀ ਰਾਗੀ ਗਿਆਨੀ ...

ਪੂਰੀ ਖ਼ਬਰ »

ਦੀਪ ਸ਼ਿਖ਼ਾ ਯੂਨੀਵਰਸਿਟੀ 'ਚੋਂ 8ਵੇਂ ਸਥਾਨ 'ਤੇ ਰਹੀ

ਗੜ੍ਹਸ਼ੰਕਰ, 26 ਮਈ (ਧਾਲੀਵਾਲ)- ਆਈ. ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਵਲੋਂ ਐਲਾਨੇ ਬੀ. ਐੱਸ. ਸੀ. ਐਗਰੀਕਲਚਰ ਦੂਜੇ ਸਾਲ ਦੇ ਨਤੀਜੇ ਵਿਚ ਗੁਰਸੇਵਾ ਇੰਸਟੀਚਿਊਟ ਆਫ਼ ਸਾਇੰਸ ਐਾਡ ਟੈਕਨਾਲੋਜੀ ਪਨਾਮ ਦੀ ਵਿਦਿਆਰਥਣ ਦੀਪ ਸ਼ਿਖ਼ਾ ਪੁੱਤਰੀ ਸੁਨੀਲ ...

ਪੂਰੀ ਖ਼ਬਰ »

ਦਾਰਾਪੁਰ ਡਿਸਪੈਂਸਰੀ ਨੂੰ ਦਵਾਈਆਂ ਭੇਟ

ਗੜ੍ਹਦੀਵਾਲਾ, 26 ਮਈ (ਚੱਗਰ)- ਸਬ ਸਿਡਰੀ ਹੈਲਥ ਸੈਂਟਰ ਦਾਰਾਪੁਰ ਵਿਖੇ ਅੰਜੂ ਬਾਲਾ ਪੁੱਤਰੀ ਸ੍ਰੀ ਰਾਮ ਪ੍ਰਕਾਸ਼ ਤੇ ਕਿ੍ਸ਼ਨਾ ਦੇਵੀ ਨੇ ਆਪਣੇ ਮਾਤਾ ਦੇ ਜਨਮ ਦਿਨ ਮੌਕੇ ਡਿਸਪੈਂਸਰੀ ਇੰਚਾਰਜ ਡਾ: ਨਿਰਮਲ ਸਿੰਘ ਨੂੰ ਮਰੀਜ਼ਾਂ ਦੇ ਯੋਗ ਇਲਾਜ ਲਈ ਲੋੜੀਂਦੀਆਂ ...

ਪੂਰੀ ਖ਼ਬਰ »

ਰਿਆਤ ਬਾਹਰਾ ਫ਼ਾਰਮੇਸੀ ਕਾਲਜ ਦੇ ਵਿਦਿਆਰਥੀ ਮੈਰਿਟ 'ਚ

ਹੁਸ਼ਿਆਰਪੁਰ, 26 ਮਈ (ਬਲਜਿੰਦਰਪਾਲ ਸਿੰਘ)- ਪੰਜਾਬ ਟੈਕਨੀਕਲ ਯੂਨੀਵਰਸਿਟੀ ਵਲੋਂ ਐਲਾਨੇ ਗਏ ਐਮ.ਫਾਰਮਾ ਤੇ ਬੀ. ਫਾਰਮੇਸੀ ਦੇ ਨਤੀਜਿਆਂ ਵਿਚ ਰਿਆਤ ਬਾਹਰਾ ਫ਼ਾਰਮੇਸੀ ਕਾਲਜ ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਦੀ ਮੈਰਿਟ ਲਿਸਟ 'ਚ ਸਥਾਨ ਪ੍ਰਾਪਤ ਕਰਕੇ ਕਾਲਜ ਦਾ ...

ਪੂਰੀ ਖ਼ਬਰ »

ਸੋਮ ਪ੍ਰਕਾਸ਼ ਦੀ ਸ਼ਾਨਦਾਰ ਜਿੱਤ ਲਈ ਬੇਟ ਖੇਤਰ ਦੇ ਵਰਕਰਾਂ ਦਾ ਧੰਨਵਾਦ-ਕੈਰੇ, ਰਿੰਪਾ

ਮਿਆਣੀ, 26 ਮਈ (ਹਰਜਿੰਦਰ ਸਿੰਘ ਮੁਲਤਾਨੀ)- ਹਲਕਾ ਹੁਸ਼ਿਆਰਪੁਰ ਤੋਂ ਅਕਾਲੀ-ਭਾਜਪਾ ਗੱਠਜੋੜ ਦੇ ਉਮੀਦਵਾਰ ਸੋਮ ਪ੍ਰਕਾਸ਼ ਦੀ ਵੱਡੀ ਜਿੱਤ ਲੋਕ ਪੱਖੀ ਨੀਤੀਆਂ ਦਾ ਨਤੀਜਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਬੀ. ਸੀ. ਸੈੱਲ ਦੇ ਜ਼ਿਲ੍ਹਾ ਹੁਸ਼ਿਆਰਪੁਰ ਦੇ ਪ੍ਰਧਾਨ ...

ਪੂਰੀ ਖ਼ਬਰ »

ਮਜ਼ਦੂਰ 'ਤੇ ਜਾਨਲੇਵਾ ਹਮਲਾ ਕਰਨ ਵਾਲਾ ਠੇਕੇਦਾਰ ਗਿ੍ਫ਼ਤਾਰ

ਹੁਸ਼ਿਆਰਪੁਰ, 26 ਮਈ (ਬਲਜਿੰਦਰਪਾਲ ਸਿੰਘ)- ਕੰਮ ਦੀ ਮਜ਼ਦੂਰੀ ਮੰਗਣ 'ਤੇ ਮਜ਼ਦੂਰ 'ਤੇ ਜਾਨਲੇਵਾ ਹਮਲਾ ਕਰਨ ਦੇ ਕਥਿਤ ਦੋਸ਼ 'ਚ ਥਾਣਾ ਗੜ੍ਹਦੀਵਾਲਾ ਪੁਲਿਸ ਨੇ ਠੇਕੇਦਾਰ ਿਖ਼ਲਾਫ਼ ਮਾਮਲਾ ਦਰਜ ਕਰਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਹੈ | ਜਾਣਕਾਰੀ ਅਨੁਸਾਰ ਬਿਹਾਰ ਨਾਲ ...

ਪੂਰੀ ਖ਼ਬਰ »

ਓ. ਪੀ. ਐਮ. ਡਵੀਜ਼ਨ ਹੁਸ਼ਿਆਰਪੁਰ ਇਕਾਈ ਦਾ ਗਠਨ 2 ਨੂੰ

ਮਾਹਿਲਪੁਰ, 26 ਮਈ (ਰਜਿੰਦਰ ਸਿੰਘ)- ਪੰਜਾਬ ਜਲ ਸਰੋਤ ਮੁਲਾਜ਼ਮ ਯੂਨੀਅਨ ਓ. ਪੀ. ਐਮ. ਡਵੀਜ਼ਨ ਹੁਸ਼ਿਆਰਪੁਰ ਦੀ ਮੀਟਿੰਗ ਸੀਨੀਅਰ ਮੀਤ ਪ੍ਰਧਾਨ ਹਰੀ ਕਿਸ਼ਨ ਦੀ ਅਗਵਾਈ ਮਾਹਿਲਪੁਰ ਵਿਖੇ ਹੋਈ ਜਿਸ 'ਚ ਜਥੇਬੰਦੀ ਦੇ ਸੂਬਾ ਜਨਰਲ ਸਕੱਤਰ ਰਾਮ ਜੀ ਦਾਸ ਚੋਹਾਨ ਵਿਸ਼ੇਸ਼ ...

ਪੂਰੀ ਖ਼ਬਰ »

ਨੌਜਵਾਨ ਸਪੋਰਟਸ ਕਲੱਬ ਹਿੰਮਤਪੁਰ ਵਲੋਂ ਕ੍ਰਿਕਟ ਟੂਰਨਾਮੈਂਟ ਸ਼ੁਰੂ

ਐਮਾਂ ਮਾਂਗਟ, 26 ਮਈ (ਗੁਰਾਇਆ)- ਨੌਜਵਾਨ ਸਪੋਰਟਸ ਕਲੱਬ ਹਿੰਮਤਪੁਰ ਵਲੋਂ ਕਰਵਾਏ ਜਾ ਰਹੇ ਕ੍ਰਿਕਟ ਟੂਰਨਾਮੈਂਟ ਦਾ ਉਦਘਾਟਨ ਸੁਰਜੀਤ ਸਿੰਘ ਹਿੰਮਤਪੁਰ ਵਲੋਂ ਕੀਤਾ ਗਿਆ | ਇਸ ਟੂਰਨਾਮੈਂਟ ਵਿਚ ਵੱਖ-ਵੱਖ ਪਿੰਡਾਂ ਦੀਆਂ ਟੀਮਾਂ ਭਾਗ ਲੈਣਗੀਆਂ ਤੇ ਟੀਮਾਂ ਨੂੰ ਦਿਲ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX