ਤਾਜਾ ਖ਼ਬਰਾਂ


ਕਰਨਾਟਕ ਵਿਧਾਨ ਸਭਾ ਕੱਲ੍ਹ 11 ਵਜੇ ਤੱਕ ਮੁਲਤਵੀ
. . .  13 minutes ago
ਬੈਗਲੁਰੂ, 18 ਜੁਲਾਈ- ਕਰਨਾਟਕ ਵਿਧਾਨ ਸਭਾ ਦੀ ਕਾਰਵਾਈ ਸ਼ੁੱਕਰਵਾਰ ਸਵੇਰੇ 11 ਵਜੇ ਤੱਕ ਲਈ ਮੁਲਤਵੀ ਕਰ ਦਿੱਤੀ ਗਈ ਹੈ, ਭਾਵ ਕਿ ਹੁਣ ਵਿਸ਼ਵਾਸ ਮਤ 'ਤੇ ਵੋਟਿੰਗ ...
250 ਨਸ਼ੀਲੇ ਟੀਕਿਆਂ ਸਮੇਤ ਇਕ ਵਿਅਕਤੀ ਕਾਬੂ
. . .  29 minutes ago
ਦਿੜ੍ਹਬਾ ਮੰਡੀ, 18 ਜੁਲਾਈ (ਹਰਬੰਸ ਸਿੰਘ ਛਾਜਲੀ) - ਐੱਸ.ਟੀ.ਐਫ ਅਤੇ ਪੁਲਿਸ ਥਾਣਾ ਛਾਜਲੀ ਦੀ ਪੁਲਿਸ ਪਾਰਟੀ ਨੇ ਇਕ ਵਿਅਕਤੀ ਨੂੰ 250 ਨਸ਼ੀਲੇ ਟੀਕਿਆਂ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਐੱਸ.ਟੀ.ਐਫ ਦੇ ਇੰਸਪੈਕਟਰ ਰਵਿੰਦਰ ਭੱਲਾ....
ਸਤਵੰਤ ਸਿੰਘ ਬਣੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ
. . .  37 minutes ago
ਅਟਾਰੀ, 18 ਜੁਲਾਈ - ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਸਤਵੰਤ ਸਿੰਘ ਨੂੰ ਬਣਾਇਆ ਗਿਆ। ਇਸ ਦੇ ਨਾਲ ਹੀ ਸ.ਅਮੀਰ ਸਿੰਘ ਜੋ ਕਿ ਸਾਬਕਾ ਪ੍ਰਧਾਨ ਸ.ਬਿਸ਼ਨ ਸਿੰਘ ਦੇ ਛੋਟੋਂ ਭਰਾ ਹਨ, ਨੂੰ ਪਾਕਿਸਤਾਨ ਕਮੇਟੀ ਦੇ ਜਰਨਲ ਸਕੱਤਰ ...
ਡਿਪਟੀ ਕਮਿਸ਼ਨਰ ਵੱਲੋਂ ਧਰਨਾਕਾਰੀਆਂ ਨੂੰ ਕੀਤੀ ਸਖ਼ਤ ਹਦਾਇਤ 'ਤੇ ਧਰਨੇ ਤੋਂ ਲੰਘਾਈਆਂ ਸਕੂਲੀ ਬੱਸਾਂ
. . .  47 minutes ago
ਜੈਤੋ, 18 ਜੁਲਾਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਸਬਡਵੀਜ਼ਨ ਦੇ ਕਈ ਪਿੰਡਾਂ ਵਿਚ ਡਰੇਨਾਂ ਦੇ ਉਵਰਫਲੋਅ ਹੋਣ ਕਰ ਕੇ ਮੀਂਹ ਦਾ ਪਾਣੀ ਕਿਸਾਨਾਂ ਦੀ ਝੋਨਾ ਅਤੇ ਨਰਮੇ ਦੀਆਂ ਫ਼ਸਲਾਂ ਨੂੰ ਨੁਕਸਾਨ ਪਹੁੰਚਾਉਣ 'ਤੇ ਗ਼ੁੱਸੇ 'ਚ ਆਏ ਕਿਸਾਨਾਂ ਨੇ ਜੈਤੋ...
ਰਾਜਪਾਲ ਨੂੰ ਸਦਨ ਦੀ ਕਾਰਵਾਈ 'ਚ ਨਹੀਂ ਦੇਣਾ ਚਾਹੀਦਾ ਦਖ਼ਲ - ਐੱਚ.ਕੇ.ਪਾਟਿਲ
. . .  57 minutes ago
ਬੈਂਗਲੁਰੂ, 18 ਜੁਲਾਈ- ਕਾਂਗਰਸ ਦੇ ਆਚ.ਕੇ.ਪਾਟਿਲ ਨੇ ਕਿਹਾ ਕਿ ਰਾਜਪਾਲ ਨੂੰ ਸਦਨ ਦੀ ਕਾਰਵਾਈ 'ਚ ਦਖ਼ਲ ਨਹੀਂ ਦੇਣਾ ਚਾਹੀਦਾ। ਪਾਟਿਲ ਨੇ ਕਿਹਾ ਕਿ ਉਨ੍ਹਾਂ ਦੇਖਿਆ ਹੈ ਕਿ ਰਾਜਪਾਲ ਦੇ ਨੁਮਾਇੰਦੇ ਇੱਥੇ ਮੌਜੂਦ...
ਸ੍ਰੀ ਮੁਕਤਸਰ ਸਾਹਿਬ: 2 ਕੁਇੰਟਲ 32 ਕਿੱਲੋ ਨਕਲੀ ਘਿਉ ਬਰਾਮਦ
. . .  about 1 hour ago
ਸ੍ਰੀ ਮੁਕਤਸਰ ਸਾਹਿਬ, 18 ਜੁਲਾਈ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਸਿਹਤ ਵਿਭਾਗ ਦੀ ਟੀਮ ਵੱਲੋਂ 232 ਕਿੱਲੋ ਨਕਲੀ ਦੇਸੀ ਘਿਉ ਬਰਾਮਦ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ...
ਬਾਲੀਵੁੱਡ ਅਦਾਕਾਰ ਏਜਾਜ ਖਾਨ ਵਲੋਂ ਵਿਵਾਦਿਤ ਵੀਡੀਓ ਬਣਾਉਣ 'ਤੇ ਗ੍ਰਿਫ਼ਤਾਰ
. . .  about 1 hour ago
ਮੁੰਬਈ, 18 ਜੁਲਾਈ - ਬਾਲੀਵੁੱਡ ਅਦਾਕਾਰ ਏਜਾਜ ਖਾਨ ਨੂੰ ਮੁੰਬਈ ਪੁਲਿਸ ਨੇ ਅੱਜ ਵੀਰਵਾਰ ਗ੍ਰਿਫ਼ਤਾਰ ਕਰ ਲਿਆ। ਉਸ 'ਤੇ ਟਿਕ ਟਾਕ ਦੇ ਸਟਾਰ ਫੈਜੂ ਦੇ ਸਮਰਥਨ ਵਿਚ ਵੀਡੀਓ ਬਣਾਉਣ ਦਾ ਦੋਸ਼ ਹੈ। ਇਹ ਮਾਮਲਾ ਅਸਲ ਵਿਚ ਮਹਾਰਾਸ਼ਟਰ ਦੇ ਭੀੜ ਤੰਤਰ ਨਾਲ ਜੁੜਿਆ...
ਹਰਪ੍ਰੀਤ ਸਿੰਘ ਸਿੱਧੂ ਦੁਬਾਰਾ ਐਸ.ਟੀ.ਐਫ. ਚੀਫ਼ ਨਿਯੁਕਤ
. . .  about 1 hour ago
ਪਟਿਆਲਾ, 18 ਜੁਲਾਈ (ਮੋਹਿਤ ਸਿੰਗਲਾ) - ਪਟਿਆਲਾ, 18 ਜੁਲਾਈ (ਮੋਹਿਤ ਸਿੰਗਲਾ) - ਪੰਜਾਬ ਸਰਕਾਰ ਦੇ ਗ੍ਰਹਿ ਮਾਮਲਿਆਂ ਤੇ ਨਿਆਂ ਵਿਭਾਗ ਵੱਲੋਂ ਜਾਰੀ ਸੂਚੀ ਮੁਤਾਬਿਕ ਪੰਜਾਬ ਦੇ ਗਵਰਨਰ ਦੇ ਨਿਰਦੇਸ਼ਾਂ ਤਹਿਤ 6 ਆਈ.ਪੀ.ਐਸ. ਦੀ ਅਧਿਕਾਰੀਆਂ ਟਰਾਂਸਫ਼ਰ/ਪੋਸਟਿੰਗ ਕੀਤੀ ਗਈ ਹੈ। ਜਿਨ੍ਹਾਂ ਵਿਚੋਂ ਹਰਪ੍ਰੀਤ ਸਿੰਘ...
ਜੀ.ਕੇ. ਤੇ ਹੋਰਨਾ ਖ਼ਿਲਾਫ਼ ਕਥਿਤ ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਜਾਂਚ ਹੁਣ ਕਰਾਈਮ ਬ੍ਰਾਂਚ ਕਰੇਗੀ
. . .  about 2 hours ago
ਨਵੀਂ ਦਿੱਲੀ, 18 ਜੁਲਾਈ (ਜਗਤਾਰ ਸਿੰਘ)- ਦਿੱਲੀ ਕਮੇਟੀ ਪ੍ਰਬੰਧ 'ਚ ਕਥਿਤ ਭ੍ਰਿਸ਼ਟਾਚਾਰ ਦੇ ਮਾਮਲਿਆਂ ਨੂੰ ਲੈ ਕੇ ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਤੇ ਹੋਰਨਾ ਖ਼ਿਲਾਫ਼ ਚਲ ਰਹੀ ਜਾਂਚ ਨੂੰ ਦਿੱਲੀ ਪੁਲਿਸ ਤੋਂ ਬਦਲ ਕੇ ਅਪਰਾਧ ਸ਼ਾਖਾ ਕੋਲ ਭੇਜ ਦਿੱਤਾ...
ਰਮਨਦੀਪ ਸਿੰਘ ਭੰਗੂ ਨੇ ਨਾਭਾ ਦੀ ਅਤਿ ਸੁਰੱਖਿਅਤ ਜੇਲ੍ਹ ਦੇ ਸੁਪਰਡੈਂਟ ਵਜੋਂ ਅਹੁਦਾ ਸੰਭਾਲਿਆ
. . .  about 2 hours ago
ਨਾਭਾ, 18 ਜੁਲਾਈ (ਕਰਮਜੀਤ ਸਿੰਘ) - ਪੰਜਾਬ ਵਿਚ ਨਾਭਾ ਜੇਲ੍ਹ ਨੂੰ ਅਤਿ ਸੁਰੱਖਿਅਤ ਜੇਲ੍ਹ ਮੰਨਿਆ ਜਾਂਦਾ ਹੈ। ਜਿਸ ਦਾ ਅੱਜ ਰਮਨਦੀਪ ਸਿੰਘ ਭੰਗੂ ਨੇ ਸੁਪਰਡੈਂਟ ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਜੇਲ੍ਹ ਵਿਚ ਕਈ ਖ਼ਤਰਨਾਕ ਅੱਤਵਾਦੀ, ਗੈਂਗਸਟਰਾਂ ਸਮੇਤ ਕਈ ਅਪਰਾਧੀ...
ਸਿੱਖਿਆ ਬੋਰਡ ਵੱਲੋਂ 10ਵੀਂ ਤੇ 12ਵੀਂ ਸ਼੍ਰੇਣੀਆਂ ਦੀ ਸਪਲੀਮੈਂਟਰੀ ਪ੍ਰਯੋਗੀ ਪ੍ਰੀਖਿਆ ਦਾ ਸ਼ਡਿਊਲ ਜਾਰੀ
. . .  about 2 hours ago
ਐੱਸ. ਏ. ਐੱਸ. ਨਗਰ, 18 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ ਤੇ 12ਵੀਂ ਸ਼੍ਰੇਣੀਆਂ ਦੀ ਸਪਲੀਮੈਂਟਰੀ ਪ੍ਰਯੋਗੀ ਪ੍ਰੀਖਿਆ ਦਾ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸਕੱਤਰ ਮੁਹੰਮਦ ਤਈਅਬ...
ਮੋਟਰ ਐਕਸੀਡੈਂਟ ਕਲੇਮਜ਼ ਟ੍ਰਿਬਿਊਨਲ ਨੇ ਸੜਕ ਹਾਦਸੇ ਵਿਚ ਮਾਰੇ ਗਏ ਨੌਜਵਾਨ ਦੇ ਪਰਿਵਾਰ ਨੂੰ ਮੁਆਵਜ਼ਾ ਦੇਣ ਦਾ ਸੁਣਾਇਆ ਫ਼ੈਸਲਾ
. . .  about 3 hours ago
ਸੰਗਰੂਰ, 18 ਜੁਲਾਈ (ਧੀਰਜ ਪਸ਼ੋਰੀਆ) - ਮੋਟਰ ਐਕਸੀਡੈਂਟ ਕਲੇਮਜ਼ ਟ੍ਰਿਬਿਊਨਲ ਸੰਗਰੂਰ ਨੇ ਇਕ ਸੜਕ ਹਾਦਸੇ ਵਿਚ ਹੋਈ ਮੌਤ ਦੇ ਸਬੰਧ ਵਿਚ ਕਾਰ ਚਾਲਕ, ਕਾਰ ਮਾਲਕ ਤੇ ਬੀਮਾ ਕੰਪਨੀ ਹੁਕਮ ਦਿੱਤਾ ਹੈ ਕਿ ਮ੍ਰਿਤਕ ਦੇ ਵਾਰਸਾਂ ਨੂੰ 17.53 ਲੱਖ ਰੁਪਏ ਦਾ ਮੁਆਵਜ਼ਾ...
ਪਾਕਿਸਤਾਨ ਦਾ ਸਾਬਕਾ ਪ੍ਰਧਾਨ ਮੰਤਰੀ ਗ੍ਰਿਫ਼ਤਾਰ
. . .  about 3 hours ago
ਲਾਹੌਰ, 18 ਜੁਲਾਈ - ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਸ਼ਾਹਿਦ ਖਕਾਨ ਅੱਬਾਸੀ ਨੂੰ 12 ਮੈਂਬਰੀ ਕੌਮੀ ਜਵਾਬਦੇਹੀ ਬਿਉਰੋ (ਐਨ.ਏ.ਬੀ) ਦੀ ਟੀਮ ਵੱਲੋਂ ਐਲ.ਐਨ.ਜੀ. ਦਰਾਮਦ ਕੰਟਰੈਕਟ ਮਾਮਲੇ ਵਿਚ ਗ੍ਰਿਫ਼ਤਾਰ ਕਰ ਲਿਆ ਗਿਆ...
ਅਦਾਲਤ ਦੀ ਸੁਣਵਾਈ ਲਈ ਜਾ ਰਹੇ ਸਾਬਕਾ ਸਰਪੰਚ ਦੀ ਗੋਲੀਆਂ ਮਾਰ ਕੇ ਹੱਤਿਆ
. . .  about 3 hours ago
ਬਿਆਸ, 18 ਜੁਲਾਈ (ਅ.ਬ) - ਬਿਆਸ ਦੇ ਪਿੰਡ ਕਾਮੋਕੇ ਦੇ ਸਾਬਕਾ ਸਰਪੰਚ ਦੀ ਦੋ ਮੋਟਰਸਾਈਕਲ ਸਵਾਰ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਤੇ ਦੋਸ਼ੀ ਮੌਕੇ ਤੋਂ ਫ਼ਰਾਰ ਹੋ ਗਏ। ਮ੍ਰਿਤਕ ਦੀ ਪਹਿਚਾਣ ਮਨਮੋਹਨ ਸਿੰਘ ਵਜੋਂ ਹੋਈ। ਇਹ ਵਾਰਦਾਤ...
ਖ਼ਾਲਸਾ ਸੰਘਰਸ਼ ਜਥੇਬੰਦੀ ਵੱਲੋਂ ਥਾਣਾ ਲੋਪੋਕੇ ਦਾ ਘਿਰਾਓ
. . .  about 4 hours ago
ਲੋਪੋਕੇ,18 ਜੁਲਾਈ (ਗੁਰਵਿੰਦਰ ਸਿੰਘ ਕਲਸੀ) - ਜ਼ਿਲ੍ਹਾ ਅੰਮ੍ਰਿਤਸਰ ਅਧੀਨ ਆਉਂਦੇ ਪਿੰਡ ਚੁਗਾਵਾ ਵਿਖੇ ਖ਼ਾਲਸਾ ਸੰਘਰਸ਼ ਜਥੇਬੰਦੀ ਦੇ ਆਗੂ ਬਾਬਾ ਰਾਜਨ ਸਿੰਘ ਦੀ ਗੱਡੀ ਉੱਪਰ ਕੁੱਝ ਲੋਕਾ ਵੱਲੋਂ ਗੋਲੀਆਂ ਚਲਾਕੇ ਹਮਲਾ ਕਰਨ ਵਾਲੇ ਦੋਸ਼ੀਆਂ ਖਿਲਾਫ ਅੱਜ 4 ਦਿਨ ਬੀਤ...
ਅੰਡਰਵਰਲਡ ਡਾਨ ਦਾਊਦ ਇਬਰਾਹੀਮ ਦਾ ਭਤੀਜਾ ਗ੍ਰਿਫ਼ਤਾਰ
. . .  about 4 hours ago
ਸ੍ਰੀ ਮੁਕਤਸਰ ਸਾਹਿਬ-ਬਠਿੰਡਾ ਰੋਡ ਤੇ ਚੱਕਾ ਜਾਮ
. . .  about 4 hours ago
ਘੱਗਰ ਵਿਚ ਪਏ ਪਾੜ ਨੂੰ ਬੰਦ ਕਰਨ ਲਈ ਐਨ.ਡੀ.ਆਰ.ਐਫ. ਟੀਮਾਂ ਜੁੱਟੀਆਂ
. . .  about 4 hours ago
ਜਾਪਾਨ ਵਿਚ ਇਮਾਰਤ ਨੂੰ ਲਗਾਈ ਅੱਗ ਵਿਚ 24 ਮੌਤਾਂ
. . .  about 4 hours ago
ਪੰਜਾਬ ਵਿਚ ਵੱਡੇ ਪੱਧਰ 'ਤੇ ਆਈ.ਪੀ.ਐਸ. ਤੇ ਪੀ.ਪੀ.ਐਸ. ਅਧਿਕਾਰੀਆਂ ਦੇ ਤਬਾਦਲੇ
. . .  about 4 hours ago
ਸ੍ਰੀ ਮੁਕਤਸਰ ਸਾਹਿਬ: ਵਿਦਿਆਰਥੀਆਂ ਵਲੋਂ ਬੱਸ ਅੱਡਾ ਜਾਮ
. . .  about 5 hours ago
ਹਲਕਾ ਸ਼ੁਤਰਾਣਾ ਵਿਖੇ ਕਈ ਥਾਵਾਂ ਤੋਂ ਟੁੱਟਿਆ ਘੱਗਰ ਦਰਿਆ
. . .  about 5 hours ago
ਮਾਇਆਵਤੀ ਦੇ ਭਰਾ ਖਿਲਾਫ ਆਮਦਨ ਕਰ ਵਿਭਾਗ ਵੱਲੋਂ ਵੱਡੀ ਕਾਰਵਾਈ, 400 ਕਰੋੜ ਦੀ ਜਾਇਦਾਦ ਜ਼ਬਤ
. . .  about 6 hours ago
ਟਿੱਪਰ ਟਰਾਲੇ ਨੇ ਤਿੰਨ ਸਾਲ ਦੇ ਬੱਚੇ ਨੂੰ ਬੁਰੀ ਤਰ੍ਹਾਂ ਕੁਚਲਿਆ, ਮਾਂ ਗੰਭੀਰ ਜ਼ਖਮੀ
. . .  about 6 hours ago
ਪਟਿਆਲਾ ਪੁਲਿਸ ਵਲੋਂ ਨਸ਼ਾ ਤਸਕਰ ਨਕਦੀ ਸਮੇਤ ਕਾਬੂ
. . .  about 6 hours ago
ਹੜ੍ਹ ਆਉਣ ਦੇ ਖ਼ਤਰੇ ਨੂੰ ਦੇਖਦਿਆਂ ਸੰਗਰੂਰ ਦੇ ਡਿਪਟੀ ਕਮਿਸ਼ਨਰ ਨੇ ਮੰਗੀ ਫੌਜ ਦੀ ਮਦਦ
. . .  about 6 hours ago
ਦਿੱਲੀ ਵਿਚ ਗੈਰ ਕਾਨੂੰਨੀ ਕਾਲੋਨੀਆਂ ਦੇ ਮਕਾਨਾਂ ਦੀ ਹੋਵੇਗੀ ਰਜਿਸਟਰੀ - ਕੇਜਰੀਵਾਲ
. . .  about 6 hours ago
ਕਰਨਾਟਕਾ : ਵਿਸ਼ਵਾਸ ਮਤ 'ਤੇ ਬਹਿਸ ਜਾਰੀ, 19 ਵਿਧਾਇਕ ਨਹੀਂ ਪਹੁੰਚੇ ਵਿਧਾਨ ਸਭਾ
. . .  about 7 hours ago
ਭਾਜਪਾ ਨੂੰ ਮੇਰੀ ਸਰਕਾਰ ਡੇਗਣ ਦੀ ਇਨ੍ਹੀਂ ਜਲਦੀ ਕਿਉਂ ਹੈ - ਕੁਮਾਰਸਵਾਮੀ
. . .  about 7 hours ago
ਵਾਪਰੇ ਦਰਦਨਾਕ ਸੜਕ ਹਾਦਸੇ ਚ ਨੌਜਵਾਨ ਡਾਕਟਰ ਲੜਕੀ ਦੀ ਮੌਤ
. . .  about 7 hours ago
ਸ਼ੁਤਰਾਣਾ ਨੇੜੇ ਘੱਗਰ ਦਰਿਆ ਦੇ ਪੁਲ ਅੱਗੇ ਵੱਡੀ ਪੱਧਰ 'ਤੇ ਫਸੀ ਜੰਗਲੀ ਬੂਟੀ ਕਾਰਨ ਪਾਣੀ ਭਰਿਆ
. . .  about 7 hours ago
ਬੀੜ ਬਾਬਾ ਬੁੱਢਾ ਸਾਹਿਬ ਨਜ਼ਦੀਕ ਬਣਨ ਵਾਲੇ ਟੋਲ ਪਲਾਜ਼ਾ ਦਾ ਕਿਸਾਨ ਜਥੇਬੰਦੀ ਵੱਲੋਂ ਕੀਤਾ ਜਾ ਰਿਹਾ ਭਾਰੀ ਵਿਰੋਧ
. . .  about 7 hours ago
ਚੰਦਰਾਇਨ-2 22 ਜੁਲਾਈ ਨੂੰ ਹੋਵੇਗਾ ਦੁਬਾਰਾ ਲਾਂਚ
. . .  about 8 hours ago
ਕੁਲਭੂਸ਼ਨ ਜਾਧਵ 'ਤੇ ਵਿਦੇਸ਼ ਮੰਤਰੀ ਵਲੋਂ ਸੰਸਦ ਵਿਚ ਬਿਆਨ
. . .  about 8 hours ago
ਵਿਚੋਲਗੀ ਕਮੇਟੀ ਨੇ ਸੁਪਰੀਮ ਕੋਰਟ ਵਿਚ ਸੌਂਪੀ ਰਿਪੋਰਟ, ਅਗਲੀ ਸੁਣਵਾਈ 2 ਅਗਸਤ ਨੂੰ
. . .  about 8 hours ago
ਕੌਮਾਂਤਰੀ ਅਦਾਲਤ ਵੱਲੋਂ ਜਾਧਵ 'ਤੇ ਦਿੱਤੇ ਫ਼ੈਸਲੇ ਦਾ ਇਮਰਾਨ ਨੇ ਕੀਤਾ ਸਵਾਗਤ
. . .  about 8 hours ago
ਨਸ਼ਾ ਤਸਕਰਾ ਨੂੰ ਫੜਨ ਲਈ ਪੁਲਿਸ ਵੱਲੋਂ ਛਾਪੇਮਾਰੀ
. . .  about 9 hours ago
ਭਾਰੀ ਬਰਸਾਤ ਦੇ ਚੱਲਦਿਆਂ ਕਾਲਕਾ-ਸ਼ਿਮਲਾ ਟਰੈਕ ਬੰਦ
. . .  about 9 hours ago
ਡੀ.ਐੱਮ.ਆਰ.ਸੀ 'ਚ ਗੈਰ ਨੌਕਰਸ਼ਾਹਾਂ ਦੀਆਂ ਨਾਮਜ਼ਦਗੀਆਂ ਵਾਪਸ ਲਵੇ ਦਿੱਲੀ ਸਰਕਾਰ - ਕੇਂਦਰੀ ਹਾਊਸਿੰਗ ਤੇ ਸ਼ਹਿਰੀ ਮੰਤਰਾਲਾ
. . .  about 9 hours ago
ਕੁਲਭੂਸ਼ਣ ਜਾਧਵ ਦੇ ਫ਼ੈਸਲੇ 'ਤੇ ਵਿਦੇਸ਼ ਮੰਤਰੀ ਅੱਜ ਸੰਸਦ 'ਚ ਦੇਣਗੇ ਬਿਆਨ
. . .  about 10 hours ago
ਘੱਗਰ ਦਰਿਆ ਚ ਪਾੜ ਪੈਣ ਕਾਰਨ ਸੈਂਕੜੇ ਏਕੜ ਫ਼ਸਲ ਪ੍ਰਭਾਵਿਤ
. . .  about 10 hours ago
ਸ਼ੈਲਟਰ ਦੀ ਛੱਤ ਡਿੱਗਣ ਕਾਰਨ 13 ਮੱਝਾਂ ਤੇ 2 ਗਊਆਂ ਦੀ ਮੌਤ
. . .  about 9 hours ago
ਅੰਤੋਦਯ ਟਰੇਨ ਦੇ ਦੂਸਰੇ ਕੋਚ ਦੀ ਟਰਾਲੀ ਪਟੜੀ ਤੋਂ ਉਤਰੀ
. . .  about 11 hours ago
ਕਰਨਾਟਕ ਰਾਜਨੀਤੀ ਦਾ ਅੱਜ ਅਹਿਮ ਦਿਨ
. . .  about 11 hours ago
ਅੱਜ ਦਾ ਵਿਚਾਰ
. . .  about 11 hours ago
ਸ੍ਰੀ ਮੁਕਤਸਰ ਸਾਹਿਬ: ਚੱਕ ਜਵਾਹਰੇਵਾਲਾ ਗੋਲੀ ਕਾਂਡ ਦੀ ਮੈਜਿਸਟ੍ਰੇਟੀ ਜਾਂਚ ਦੇ ਹੁਕਮ
. . .  1 day ago
ਅਕੈਡਮੀ 'ਚ ਖੇਡਦੇ ਸਮੇਂ ਵਿਦਿਆਰਥੀ ਦੀ ਹੋਈ ਮੌਤ
. . .  about 1 hour ago
ਕੁਲਭੂਸ਼ਨ ਯਾਦਵ 'ਤੇ ਆਈ.ਸੀ.ਜੇ. ਦਾ ਫ਼ੈਸਲਾ ਇਕ ਬਹੁਤ ਵੱਡੀ ਜਿੱਤ- ਰਾਜਨਾਥ ਸਿੰਘ
. . .  about 1 hour ago
ਐੱਸ.ਡੀ.ਐੱਮ ਦਫ਼ਤਰ ਦੀਆਂ ਆਈ.ਡੀ. ਹੈੱਕ ਕਰਕੇ ਵਾਹਨਾਂ ਦੀ ਰਜਿਸਟ੍ਰੇਸ਼ਨ ਕਰਨ ਵਾਲੇ 5 ਮੁਲਾਜ਼ਮਾਂ ਖ਼ਿਲਾਫ਼ ਕੇਸ ਦਰਜ
. . .  about 1 hour ago
ਖੇਤਾਂ 'ਚ ਮੀਂਹ ਦਾ ਪਾਣੀ ਭਰਨ ਕਾਰਨ ਨਰਮੇ ਅਤੇ ਝੋਨੇ ਦੀਆਂ ਫ਼ਸਲਾਂ ਹੋਈਆਂ ਖ਼ਰਾਬ
. . .  7 minutes ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 13 ਜੇਠ ਸੰਮਤ 551
ਿਵਚਾਰ ਪ੍ਰਵਾਹ: ਸਾਡਾ ਸਭ ਤੋਂ ਵੱਡਾ ਦੁਸ਼ਮਣ ਸਾਡੀਆਂ ਬੇਕਾਬੂ ਖਾਹਿਸ਼ਾਂ ਹਨ। -ਅਗਿਆਤ

ਜਗਰਾਓਂ

ਨਰੋਆ ਪੰਜਾਬ ਮੰਚ ਦੀ ਟੀਮ ਵਲੋਂ ਚੰਦ ਬਾਜਾ ਤੇ ਵਿਧਾਇਕ ਸੰਧਵਾਂ ਦੀ ਅਗਵਾਈ 'ਚ ਸਤਲੁਜ ਦਾ ਦੌਰਾ

ਹੰਬੜਾਂ, 26 ਮਈ (ਜਗਦੀਸ਼ ਸਿੰਘ ਗਿੱਲ)-ਲੁਧਿਆਣਾ ਸ਼ਹਿਰ ਦੇ ਉੱਤਰ ਪੱਛਮ ਇਲਾਕੇ 'ਚ ਵਸੇ ਬੇਟ ਇਲਾਕੇ ਵਿਚੋਂ ਲੰਘਦਾ ਬੁੱਢਾ ਨਾਲਾ ਜੋ ਕਿਸੇ ਵੇਲੇ ਲੋਕਾਂ ਲਈ ਵਰ ਸੀ, ਅੱਜ ਵੱਡਾ ਸਰਾਪ ਬਣ ਚੁੱਕਾ ਹੈ ਅਤੇ ਇਨਸਾਨੀ ਜ਼ਿੰਦਗੀਆਂ ਦਾ ਘਾਣ ਕਰਨ ਦੇ ਨਾਲ-ਨਾਲ ਫ਼ਸਲਾਂ ਤੇ ਪਸ਼ੂ ਧਨ ਨੂੰ ਵੀ ਵੱਡਾ ਨੁਕਸਾਨ ਪਹੁੰਚਾ ਰਿਹਾ ਹੈ | ਇਸ ਬੁੱਢੇ ਨਾਲੇ ਦਾ ਸਵੱਛ ਪਾਣੀ ਹੁਣ ਲੁਧਿਆਣਾ ਸ਼ਹਿਰ ਅੰਦਰ-ਅੰਦਰ ਲੱਗੀਆਂ ਵੱਖ-ਵੱਖ ਫ਼ੈਕਟਰੀਆਂ ਵਲੋਂ ਇਸ 'ਚ ਤੇਜ਼ਾਬੀ ਮਾਦੇ ਵਾਲਾ ਪਾਣੀ ਪਾਏ ਜਾਣ ਕਾਰਨ ਇਸ ਦੇ ਪੀਣ ਵਾਲੇ ਪਾਣੀ ਦੇ ਦੂਸ਼ਿਤ ਹੋ ਚੁੱਕਾ ਹੈ ਅਤੇ ਇਲਾਕੇ 'ਚ ਕਾਲਾ ਪੀਲੀਆ, ਪੇਟ ਦੀਆਂ ਬਿਮਾਰੀਆਂ, ਸਾਹ ਅਤੇ ਚਮੜੀ ਦੇ ਰੋਗਾਂ ਵਿਚ ਵਾਧਾ ਹੋਣ ਕਾਰਨ ਲੋਕ ਵੱਡੀ ਪ੍ਰੇਸ਼ਾਨੀ ਦੇ ਦੌਰ ਵਿਚੋਂ ਲੰਘ ਰਹੇ ਹਨ | ਇਸ ਬੁੱਢੇ ਨਾਲੇ ਦੀ ਸਫ਼ਾਈ ਸੰਘਰਸ਼ ਨੇ ਪੂਰੀ ਤੇਜ਼ੀ ਫ਼ੜ ਲਈ ਅਤੇ ਪਿੰਡ ਮਾਣੀਏਵਾਲ ਨੇੜੇ ਜਿੱਥੇ ਇਸ ਬੁੱਢੇ ਨਾਲੇ ਦਾ ਕਾਲਾ ਜ਼ਹਿਰੀਲਾ ਪਾਣੀ ਦਰਿਆ ਸਤਲੁਜ ਵਿਚ ਪਾਇਆ ਜਾ ਰਿਹਾ ਹੈ, ਉਸ ਜਗ੍ਹਾ ਦਾ ਸਤਲੁੁਜ ਦਰਿਆ ਦਾ ਦੌਰਾ ਕਰਨ ਲਈ ਨਿਰੋਆ ਪੰਜਾਬ ਮੰਚ ਦੀ ਟੀਮ ਮੰਚ ਦੇ ਕੋਆਰਡੀਨੇਨਰ ਗੁਰਪ੍ਰੀਤ ਸਿੰਘ ਚੰਦ ਬਾਜਾ ਅਤੇ ਕੋਟਕਪੁਰਾ ਤੋਂ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਦੀ ਅਗਵਾਈ ਹੇਠ ਪਹੁੰਚੀ | ਇਸ ਮੌਕੇ ਬੇਟ ਇਲਾਕੇ ਦੇ ਲੋਕਾਂ ਨੇ ਦੱਸਿਆ ਕਿ ਬੁੱਢੇ ਨਾਲੇ ਦੇ ਇਸ ਗੰਦੇ ਪਾਣੀ ਨਾਲ ਹਰ ਪਿੰਡ ਅੰਦਰ ਕਾਲਾ ਪੀਲੀਆ, ਪੇਟ ਦੀਆਂ ਬਿਮਾਰੀਆਂ, ਸਾਹ ਅਤੇ ਚਮੜੀ ਦੇ ਰੋਗਾਂ ਦੌਰਾ ਕਰਨ ਅਨੇਕਾਂ ਇਨਸਾਨੀ ਜਾਨਾਂ ਜਾ ਚੁੱਕੀਆਂ ਹਨ ਅਤੇ ਹਰੇਕ ਸਾਲ ਪਸ਼ੂਆਂ ਅਤੇ ਫ਼ਸਲਾਂ ਦਾ ਭਾਰੀ ਨੁਕਸਾਨ ਹੋ ਰਿਹਾ ਹੈ, ਜਿਸ ਕਾਰਨ ਉਹ ਭਾਰੀ ਮੰਦਹਾਲੀ ਦੇ ਦੌਰ ਵਿਚੋਂ ਗੁਜਰ ਰਹੇ ਹਨ ਅਤੇ ਇਲਾਕੇ ਵਿਚ ਸਿਹਤ ਸਹੂਲਤਾਂ ਦਾ ਮੰਦਾ ਹਾਲ ਹੋਣ ਕਾਰਨ ਲੋਕਾਂ ਨੂੰ ਦੂਰ ਦੁਰਾਡੇ ਸ਼ਹਿਰਾਂ ਵਿਚ ਜਾ ਕੇ ਮਹਿੰਗੇ ਇਲਾਜ ਕਰਵਾਉਣ ਲਈ ਮਜ਼ਬੂਰ ਹੋਣਾ ਪੈਂਦਾ ਹੈ | ਸ: ਚੰਦ ਬਾਜਾ ਤੇ ਵਿਧਾਇਕ ਸੰਧਵਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਬੁੱਢੇ ਨਾਲੇ ਦੀ ਸਫ਼ਾਈ, ਵਾਤਾਵਰਣ ਅਤੇ ਪਾਣੀਆਂ ਨੂੰ ਸੰਭਾਲਣ ਲਈ ਅਤੇ ਲੋਕਾਂ ਨੂੰ ਜਾਗਰਿਕ ਕਰਨ ਲਈ ਨਿਰੋਆ ਪੰਜਾਬ ਮੰਚ ਵਲੋਂ 2 ਜੂਨ ਨੂੰ ਪਿੰਡ ਕਾਸਾਬਾਦ ਤੋਂ ਵਿਸ਼ਾਲ ਮਾਰਚ ਸਵੇਰੇ 9 ਵਜੇ ਤੋਂ ਕੱਢਿਆ ਜਾਵੇਗਾ, ਜਿਸ ਵਿਚ ਸੁਪਰੀਮ ਕੋਰਟ ਅਤੇ ਹਾਈਕੋਰਟ ਦੇ ਸੇਵਾਮੁਕਤ ਜੱਜ, ਵਕੀਲ ਅਤੇ ਜੀਵ ਜੰਤੂ ਅਤੇ ਪਾਣੀਆਂ ਦੀ ਸੰਭਾਲ ਕਰਨ ਵਿਚ ਲੱਗੀਆਂ ਹੋਈਆਂ ਜਥੇਬੰਦੀਆਂ ਨੂੰ ਸ਼ਾਮਿਲ ਕੀਤਾ ਜਾਵੇਗਾ ਅਤੇ ਬੁੱਢੇ ਨਾਲੇ ਦੇ ਨਾਲ ਲੱਗਦੇ ਪਿੰਡਾਂ ਤੋਂ ਹੁੰਦਾ ਹੋਇਆ ਇਹ ਮਾਰਚ ਸ਼ਾਮ 3 ਵਜੇ ਪਿੰਡ ਵਲੀਪੁਰ ਵਿਖੇ ਸਮਾਪਤ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਹਾਈਕੋਰਟ ਵਿਚ ਪਾਈ ਰਿੱਟ 'ਤੇ ਮਾਣਯੋਗ ਹਾਈਕੋਰਟ ਨੇ ਵੀ ਇਸ ਪਾਣੀ ਨੂੰ ਦੂਸ਼ਿਤ ਹੋਣ ਤੋਂ ਰੋਕਣ ਲਈ ਫ਼ੈਸਲਾ ਦਿੱਤਾ ਹੈ, ਜਿਸ ਨੂੰ ਲਾਗੂ ਕਰਵਾਉਣ ਲਈ ਸੰਘਰਸ਼ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਸਤਿਲੁਜ ਦਰਿਆ ਦਾ ਪਾਣੀ ਫ਼ਿਰੋਜ਼ਪੁਰ, ਜਲਾਲਾਬਾਦ ਆਦਿ ਇਲਾਕੇ ਦੇ ਲੋਕ ਇਸ ਪੀ ਰਹੇ ਹਨ ਪਰ ਇਹ ਪਾਣੀ ਦੂਸ਼ਿਤ ਹੋਣ ਕਾਰਨ ਜੀਵ ਜੰਤੂਆਂ ਦਾ ਵੱਡੀ ਪੱਧਰ 'ਤੇ ਘਾਣ ਹੋ ਰਿਹਾ ਹੈ, ਜਿਸ ਲਈ ਹਰ ਵਰਗ ਨੂੰ ਸੁਚੇਤ ਹੋਣ ਦੀ ਲੋੜ ਹੈ | ਇਸ ਮੌਕੇ ਲਖਵੀਰ ਸਿੰਘ ਮਾਾਨ, ਕੁਲਦੀਪ ਸਿੰਘ, ਸਾਬਕਾ ਸਰਪੰਚ ਗੁਰਮੀਤ ਸਿੰਘ ਧਾਲੀਵਾਲ, ਭੁਪਿੰਦਰਪਾਲ ਸਿੰਘ ਚਾਵਲਾ, ਨਿਰਮਲ ਸਿੰਘ ਸੰਧੀ, ਸੁਖਵਿੰਦਰ ਸਿੰਘ ਗੌਾਸਪੁਰ, ਰੁਲਦਾ ਸਿੰਘ, ਜਗਜੀਤ ਸਿੰਘ ਜਾਗਾ, ਹਰਨੇਕ ਸਿੰਘ ਵਲੀਪੁਰ ਆਦਿ ਸ਼ਾਮਿਲ ਸਨ |

ਲੜਕੀ ਦਾ ਰਿਸ਼ਤਾ ਕਰਨ ਦੇ ਮਾਮਲੇ 'ਚ ਝਗੜਾ, ਇਕ ਜ਼ਖ਼ਮੀ

ਖੰਨਾ, 26 ਮਈ (ਪੱਤਰ ਪ੍ਰੇਰਕਾਂ ਰਾਹੀਂ)-ਹਰਦੀਪ ਕੌਰ ਪਤਨੀ ਜਗਸੀਰ ਖ਼ਾਨ ਵਾਸੀ ਕਰਮਗੜ੍ਹ ਬਰਨਾਲਾ ਨੇ ਦੋਸ਼ ਲਾਇਆ ਕਿ ਉਸ ਦਾ ਇਕ ਰਿਸ਼ਤੇਦਾਰ ਉਸ ਦੀ ਬੇਟੀ ਦਾ ਰਿਸ਼ਤਾ ਤੁੜਵਾ ਕੇ ਕਿਧਰੇ ਹੋਰ ਕਰਵਾਉਣਾ ਚਾਹੁੰਦਾ ਹੈ, ਜਿਸ ਕਾਰਨ ਝਗੜਾ ਹੋਇਆ ਅਤੇ ਮੇਰੇ ਨਾਲ ਕੁੱਟਮਾਰ ...

ਪੂਰੀ ਖ਼ਬਰ »

ਲੋੜਵੰਦ ਦੇ ਇਲਾਜ ਲਈ ਪਰਿਵਾਰ ਨੂੰ ਦੋ ਲੱਖ ਦੀ ਸਹਾਇਤਾ

ਜਗਰਾਉਂ, 26 ਮਈ (ਜੋਗਿੰਦਰ ਸਿੰਘ)-ਕੈਨੇਡਾ ਦੇ ਪ੍ਰਵਾਸੀ ਪੰਜਾਬੀਆਂ ਵਲੋਂ ਲੋੜਵੰਦ ਮਰੀਜ਼ਾਂ ਦੀ ਸਹਾਇਤਾ ਲਈ ਵੱਡਮੁੱਲਾ ਯੋਗਦਾਨ ਪਾਇਆ ਜਾ ਰਿਹਾ ਹੈ | ਇਸੇ ਤਹਿਤ ਕੈਨੇਡਾ ਦੀ ਦਸਵੰਦ ਫਾਊਾਡੇਸ਼ਨ ਵਲੋਂ ਲੋੜਵੰਦ ਬੱਚੇ ਅਕਾਸ਼ਦੀਪ ਸਿੰਘ ਦੇ ਇਲਾਜ ਲਈ 2 ਲੱਖ ਦੀ ...

ਪੂਰੀ ਖ਼ਬਰ »

ਨਾਨਕਸਰ ਵਿਖੇ ਪਾਠੀ ਸਿੰਘਾਂ ਦੇ ਵਸਤਰਾਂ ਲਈ 3500 ਮੀਟਰ ਕੱਪੜਾ ਭੇਟ

ਜਗਰਾਉਂ, 26 ਮਈ (ਹਰਵਿੰਦਰ ਸਿੰਘ ਖ਼ਾਲਸਾ)-ਗੁਰਦੁਆਰਾ ਨਾਨਕਸਰ ਕਲੇਰਾਂ (ਜਗਰਾਉਂ) ਵਿਖੇ ਸੰਤ ਬਾਬਾ ਈਸ਼ਰ ਸਿੰਘ ਨਾਨਕਸਰ ਵਾਲਿਆਂ ਦੀ 56ਵੀਂ ਬਰਸੀ ਸਬੰਧੀ ਕੀਤੇ ਜਾਣ ਵਾਲੇ ਸਮਾਗਮ ਮੌਕੇ ਪਾਠੀ ਸਿੰਘਾਂ ਨੂੰ ਦਿੱਤੇ ਜਾਣ ਵਾਲੇ ਵਸਤਰਾਂ ਵਾਸਤੇ 3500 ਮੀਟਰ ਕੱਪੜਾ ਸੰਤ ...

ਪੂਰੀ ਖ਼ਬਰ »

ਸ਼ਰਾਬ ਲਈ ਪੈਸੇ ਨਾ ਦੇਣ 'ਤੇ ਮਾਂ ਨੂੰ ਕੀਤਾ ਜ਼ਖ਼ਮੀ

ਖੰਨਾ, 26 ਮਈ (ਮਨਜੀਤ ਸਿੰਘ ਧੀਮਾਨ)-ਸ਼ਰਾਬ ਪੀਣ ਲਈ ਪੈਸੇ ਨਾ ਦੇਣ 'ਤੇ ਮਾਂ ਨੂੰ ਕੁੱਟ ਕੇ ਜ਼ਖ਼ਮੀ ਕਰਨ ਦੀ ਖ਼ਬਰ ਹੈ | ਮਲਕੀਤ ਕੌਰ ਪਤਨੀ ਬਲਵਿੰਦਰ ਸਿੰਘ ਵਾਸੀ ਪਿੰਡ ਦਾਊਮਾਜਰਾ ਨੇ ਦੱਸਿਆ ਕਿ ਉਸ ਦੇ ਬੇਟੇ ਨੇ ਬੀਤੀ ਰਾਤ ਉਸ ਤੋਂ ਸ਼ਰਾਬ ਪੀਣ ਲਈ ਪੈਸਿਆਂ ਦੀ ਮੰਗ ...

ਪੂਰੀ ਖ਼ਬਰ »

ਜਗਰਾਉਂ ਐਾਟੀਨਾਰਕੋਟਿਕ ਸੈੱਲ ਵਲੋਂ 90 ਕਿੱਲੋ ਭੁੱਕੀ ਸਮੇਤ ਸਕਾਰਪੀਓ ਸਵਾਰ ਕਾਬੂ

ਜਗਰਾਉਂ, 26 ਮਈ (ਅਜੀਤ ਸਿੰਘ ਅਖਾੜਾ)-ਐਸ.ਐਸ.ਪੀ. ਵਰਿੰਦਰ ਸਿੰਘ ਬਰਾੜ ਦੇ ਨਿਰਦੇਸ਼ਾਂ ਤਹਿਤ ਨਸ਼ਾ ਤਸਕਰਾਂ ਨੂੰ ਕਾਬੂ ਕਰਨ ਲਈ ਚਲਾਈ ਮੁਹਿੰਮ ਦੌਰਾਨ ਜਗਰਾਉਂ ਐਾਟੀਨਾਰਕੋਟਿਕ ਸੈੱਲ ਦੇ ਇੰਚਾਰਜ ਇੰਸਪੈਕਟਰ ਨਵਦੀਪ ਸਿੰਘ ਦੀ ਅਗਵਾਈ ਵਾਲੀ ਟੀਮ ਨੇ 90 ਕਿੱਲੋਗ੍ਰਾਮ ...

ਪੂਰੀ ਖ਼ਬਰ »

27, 28 ਤੇ 29 ਨੂੰ ਬਿਜਲੀ ਬੰਦ ਰਹੇਗੀ

ਖੰਨਾ, 26 ਮਈ (ਹਰਜਿੰਦਰ ਸਿੰਘ ਲਾਲ)-ਸਹਾਇਕ ਕਾਰਜਕਾਰੀ ਇੰਜੀਨੀਅਰ ਵੰਡ ਉਪ ਮੰਡਲ ਦਿਹਾਤੀ ਖੰਨਾ ਨੇ ਦੱਸਿਆ ਕਿ 11 ਕੇ. ਵੀ. ਰੋਹਣੋਂ ਯੂ .ਪੀ. ਐਸ. ਫੀਡਰ ਜ਼ਰੂਰੀ ਕੰਮ ਕਰਨ ਲਈ 27 ਮਈ ਦਿਨ ਸੋਮਵਾਰ ਨੂੰ ਸਵੇਰੇ 10 ਵਜੋਂ ਸ਼ਾਮ 4 ਵਜੇ ਤੱਕ ਬੰਦ ਰਹੇਗਾ | ਜਿਸ ਕਾਰਨ ਰਾਜੇਵਾਲ, ...

ਪੂਰੀ ਖ਼ਬਰ »

ਪਿੰਡ ਕੋਠੇ ਖੰਜੂਰਾ 'ਚ ਚਿੱਟਾ ਵੇਚਦਾ ਵਿਅਕਤੀ ਲੋਕਾਂ ਵਲੋਂ ਕਾਬੂ

ਜਗਰਾਉਂ, 26 ਮਈ (ਅਜੀਤ ਸਿੰਘ ਅਖਾੜਾ)-ਜਗਰਾਉਂ ਦੇ ਪਿੰਡ ਕੋਠੇ ਖੰਜੂਰਾ 'ਚ ਇਕ ਚਿੱਟਾ ਵੇਚਣ ਵਾਲਾ ਵਿਅਕਤੀ ਪਿੰਡ ਵਾਸੀਆਂ ਵਲੋਂ ਮੌਕੇ 'ਤੇ ਹੀ ਕਾਬੂ ਕੀਤਾ ਗਿਆ | ਇਸ ਸਬੰਧੀ ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਦੇ ਸਰਪੰਚ ਪਰਮਜੀਤ ਕੌਰ ਅਤੇ ਪਰਮਜੀਤ ਸਿੰਘ ਅਨੁਸਾਰ ...

ਪੂਰੀ ਖ਼ਬਰ »

ਸਿੱਧਵਾਂ ਬੇਟ-ਲੁਧਿਅਣਾ ਸੜਕ 'ਤੇ ਰੇਤ ਦੇ ਓਵਰਲੋਡ ਵਾਹਨਾਂ 'ਤੇ ਲਗਾਮ ਲਗਾਈ ਜਾਵੇ

ਸਿੱਧਵਾਂ ਬੇਟ, 26 ਮਈ (ਜਸਵੰਤ ਸਿੰਘ ਸਲੇਮਪੁਰੀ)-ਹੁਣ ਜਦ ਹਾਕਮ ਧਿਰ ਨਾਲ ਸਬੰਧਿਤ ਵਿਧਾਨ ਸਭਾ ਹਲਕਾ ਦਾਖਾ ਦੇ ਇੰਚਾਰਜ ਮੇਜਰ ਸਿੰਘ ਭੈਣੀ ਦੀਆਂ ਕੋਸ਼ਿਸ਼ਾਂ ਸਦਕਾ ਸਥਾਨਕ ਕਸਬੇ ਤੋਂ ਵਾਇਆ ਹੰਬੜਾਂ ਸਨਅਤੀ ਸ਼ਹਿਰ ਲੁਧਿਆਣਾ ਨੂੰ ਜਾਂਦੀ ਸੜਕ ਦੀ ਮੁਰੰਮਤ ਦਾ ਕੰੰਮ ...

ਪੂਰੀ ਖ਼ਬਰ »

ਸਰਕਾਰਾਂ ਲੋਕ ਭਲਾਈ ਕਾਰਜਾਂ ਤੋਂ ਕਿਨਾਰਾ ਕਰ ਰਹੀਆਂ ਹਨ-ਸੰਤ ਨਾਨਕਸਰ

ਜਗਰਾਉਂ, 26 ਮਈ (ਹਰਵਿੰਦਰ ਸਿੰਘ ਖ਼ਾਲਸਾ)-ਆਲ ਇੰਡੀਆ ਹਿਊਮਨ ਰਾਈਟਸ ਐਸੋਸੀਏਸ਼ਨ ਜਗਰਾਉਂ ਵਲੋਂ ਨਗਰ ਕੌਾਸਲ ਜਗਰਾਉਂ ਵਿਖੇ ਮੁਫ਼ਤ ਮੈਡੀਕਲ ਕੈਂਪ ਲਾਇਆ ਗਿਆ | ਇਹ ਕੈਂਪ ਸੰਤ ਬਾਬਾ ਮੈਂਗਲ ਸਿੰਘ ਨਾਨਕਸਰ ਵਾਲਿਆਂ ਦੀ ਯਾਦ ਵਿਚ ਲਾਇਆ ਗਿਆ, ਜਿਸ ਦਾ ਉਦਘਾਟਨ ਸੰਤ ...

ਪੂਰੀ ਖ਼ਬਰ »

ਐਸ.ਡੀ.ਐਫ. ਜਲਦੀ ਹੀ ਪੰਜਾਬ ਪੱਧਰ 'ਤੇ ਕੋਰ ਕਮੇਟੀ ਦਾ ਗਠਨ ਕਰੇਗੀ-ਜਸਪ੍ਰੀਤ ਸਿੰਘ ਹੌਬੀ

ਲੁਧਿਆਣਾ, 26 ਮਈ (ਕਵਿਤਾ ਖੁੱਲਰ)-ਵਿਦਿਆਰਥੀ ਜਥੇਬੰਦੀ ਸਟੂਡੈਂਟਸ ਡੈਮੋਕ੍ਰੈਟਿਕ ਫੈਡਰੇਸ਼ਨ (ਐਸ.ਡੀ.ਐਫ) ਦੇ ਕੌਮੀ ਪ੍ਰਧਾਨ ਜਸਪ੍ਰੀਤ ਸਿੰਘ ਹੌਬੀ ਨੇ ਇਕ ਵਿਸ਼ੇਸ਼ ਮੀਟਿੰਗ ਦੌਰਾਨ ਪੰਜਾਬ ਪੱਧਰ ਦੀ ਕੋਰ ਕਮੇਟੀ ਦਾ ਜਲਦੀ ਗਠਨ ਕਰਨ ਦਾ ਐਲਾਨ ਕੀਤਾ ਹੈ | ਉਨ੍ਹਾਂ ...

ਪੂਰੀ ਖ਼ਬਰ »

ਰਾਮਗੜ੍ਹੀਆ ਫ਼ੈਡਰੇਸ਼ਨ ਆਫ਼ ਹਰਿਆਣਾ ਵਲੋਂ ਕੁਲਾਰ ਦਾ ਸਨਮਾਨ

ਲੁਧਿਆਣਾ, 26 ਮਈ (ਪੁਨੀਤ ਬਾਵਾ)-ਰਾਮਗੜ੍ਹੀਆ ਫੈਡਰੇਸ਼ਨ ਆਫ਼ ਹਰਿਆਣਾ ਵਲੋਂ ਸੋਨੀਪਤ 'ਚ ਸਰਬ ਧਰਮ ਸੰਮੇਲਨ ਤੇ ਸ਼੍ਰੀ ਗੁੂਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਜਿਸ ਵਿਚ ਫ਼ੈਡਰੇਸ਼ਨ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ...

ਪੂਰੀ ਖ਼ਬਰ »

ਪਿੰਡ ਸਿੱਧਵਾਂ ਕਲਾਂ ਵਿਖੇ ਪੰਜਾਬ ਮੈਂਥਾ ਪਲਾਂਟ ਦਾ ਉਦਘਾਟਨ

ਚੌਾਕੀਮਾਨ, 26 ਮਈ (ਤੇਜਿੰਦਰ ਸਿੰਘ ਚੱਢਾ)-ਪਿੰਡ ਸਿੱਧਵਾਂ ਕਲਾਂ ਵਿਖੇ ਪੰਜਾਬ ਮੈਂਥਾ ਪਲਾਂਟ ਲਗਾਇਆ ਗਿਆ, ਜਿਸ ਦਾ ਉਦਘਾਟਨ ਸਰਪੰਚ ਬੀਬੀ ਸੁਖਵਿੰਦਰ ਕੌਰ ਗਰੇਵਾਲ ਵਲੋਂ ਕੀਤਾ ਗਿਆ | ਇਸ ਮੌਕੇ ਮੈਂਥਾ ਪਲਾਂਟ ਦੇ ਮਾਲਕ ਨਰਿੰਦਰ ਸਿੰਘ ਨਿੰਦਾ ਸਿੱਧਵਾਂ, ਅਮਰ ਸਿੰਘ ...

ਪੂਰੀ ਖ਼ਬਰ »

ਹੇਰਾਂ 'ਚ ਮੈਡੀਕਲ ਕੈਂਪ ਦੌਰਾਨ 500 ਮਰੀਜ਼ਾਂ ਨੂੰ ਦਵਾਈਆਂ ਵੰਡੀਆਂ

ਗੁਰੂਸਰ ਸੁਧਾਰ, 26 ਮਈ (ਜਸਵਿੰਦਰ ਸਿੰਘ ਗਰੇਵਾਲ)-ਸਿੱਖ ਪੰਥ ਵਲੋਂ ਕੁਰਬਾਨੀਆਂ ਦੇ ਕੇ ਹੋਂਦ 'ਚ ਲਿਆਂਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਸਿੱਖ ਵਿਰਸਾ ਸੰਭਾਲ ਤੇ ਧਰਮ ਪ੍ਰਚਾਰ ਮੁਹਿੰਮ ਰਾਹੀਂ ਨੌਜਵਾਨ ਪੀੜ੍ਹੀ ਨੂੰ ਸਮੇਂ ਦੇ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਗੋਬਿੰਦ ਸਕੂਲ ਸਿੱਧਵਾਂ ਖੁਰਦ 'ਚ ਬੱਚਿਆਂ ਦੇ ਮੁਕਾਬਲੇ ਕਰਵਾਏ

ਚੌਾਕੀਮਾਨ, 26 ਮਈ (ਤੇਜਿੰਦਰ ਸਿੰਘ ਚੱਢਾ)-ਗੁਰੂ ਹਰਿਗੋਬਿੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸਿੱਧਵਾਂ ਖੁਰਦ 'ਚ ਪਿ੍ੰ: ਪਵਨ ਸੂਦ ਦੀ ਅਗਵਾਈ 'ਚ ਪਹਿਲੀ ਜਮਾਤ ਦੇ ਬੱਚਿਆਂ ਦੇ ਰੰਗ ਭਰੋ ਮੁਕਾਬਲੇ ਕਰਵਾਏ ਗਏ | ਰੌਚਕਤਾ ਭਰੇ ਮੁਕਾਬਲਿਆਂ ਦੌਰਾਨ ਨੰਨੇ੍ਹ ਕਲਾਕਾਰਾਂ ...

ਪੂਰੀ ਖ਼ਬਰ »

ਪਿੰਡ ਚੀਮਨਾ 'ਚ ਮੁਫ਼ਤ ਮੈਡੀਕਲ ਕੈਂਪ ਲਗਾਇਆ

ਜਗਰਾਉਂ, 26 ਮਈ (ਹਰਵਿੰਦਰ ਸਿੰਘ ਖ਼ਾਲਸਾ)-ਸਰਬੱਤ ਦੇ ਭਲੇ ਲਈ ਸ਼੍ਰੋਮਣੀ ਕਮੇਟੀ ਵਲੋਂ ਪਿੰਡ ਚੀਮਨਾ ਦੇ ਬਾਹਰਲੇ ਗੁਰਦੁਆਰਾ ਸਾਹਿਬ ਵਿਖੇ ਮੁਫ਼ਤ ਮੈਡੀਕਲ ਕੈਂਪ ਲਾਇਆ ਗਿਆ | ਇਸ ਕੈਂਪ ਦਾ ਉਦਘਾਟਨ ਜਥੇਦਾਰ ਨਿਰਭੈ ਸਿੰਘ ਕੈਲੇ ਵਲੋਂ ਕੀਤਾ ਗਿਆ | ਕੈਂਪ ਵਿਚ ਗੁਰੂ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਨਰਸਿੰਗ ਕਾਲਜ ਕਮਾਲਪੁਰਾ ਦਾ ਨਤੀਜਾ ਸ਼ਾਨਦਾਰ

ਰਾਏਕੋਟ, 26 ਮਈ (ਬਲਵਿੰਦਰ ਸਿੰਘ ਲਿੱਤਰ)-ਸ੍ਰੀ ਗੁਰੂ ਗੋਬਿੰਦ ਸਿੰਘ ਨਰਸਿੰਗ ਕਾਲਜ ਕਮਾਲਪੁਰਾ ਦੀ ਜੀ.ਐੱਨ.ਐੱਮ. ਭਾਗ ਤੀਜਾ ਦੇ ਨਤੀਜੇ ਵਿਚ ਲੜਕੀਆਂ ਨੇ ਮੱਲਾਂ ਮਾਰੀਆਂ | ਇਸ ਮੌਕੇ ਪਿ੍ੰਸੀਪਲ ਰੋਹਿਨੀ ਸਿੰਘ ਨੇ ਦੱਸਿਆ ਕਿ ਇਸ ਨਤੀਜੇ ਵਿਚ ਰੁਪਿੰਦਰ ਕੌਰ ਪੁੱਤਰੀ ...

ਪੂਰੀ ਖ਼ਬਰ »

ਮਹਾਂਵੀਰ ਜੈਨ ਬਾਜ਼ਾਰ ਰਾਏਕੋਟ ਵਿਖੇ ਜਾਗਰਣ ਕਰਵਾਇਆ

ਰਾਏਕੋਟ, 26 ਮਈ (ਬਲਵਿੰਦਰ ਸਿੰਘ ਲਿੱਤਰ)-ਮਹਾਂਵੀਰ ਜੈਨ ਬਾਜ਼ਾਰ ਰਾਏਕੋਟ ਵਿਖੇ ਇਸ ਸਾਲ ਵੀ ਜੋਤਿਸ਼ ਕੇਂਦਰ ਦੇ ਸੰਚਾਲਕ ਬਾਬਾ ਵਿਨੋਦ ਜੈਨ ਵਲੋਂ 8ਵਾਂ ਵਿਸ਼ਾਲ ਜਾਗਰਣ ਕਰਵਾਇਆ ਗਿਆ | ਇਸ ਮੌਕੇ ਮਾਤਾ ਦੀ ਪਵਿੱਤਰ ਜੋਤ ਮਾਤਾ ਜਵਾਲਾ ਜੀ ਦੇ ਮੰਦਿਰ ਤੋਂ ਲਿਆਂਦੀ ਗਈ | ...

ਪੂਰੀ ਖ਼ਬਰ »

ਬਲਾਕ ਸਿੱਧਵਾਂ ਬੇਟ 'ਚ ਬਿੱਟੂ ਦੀ ਸ਼ਾਨਦਾਰ ਜਿੱਤ 'ਚ ਮਿਹਨਤੀ ਵਰਕਰਾਂ ਦਾ ਵੱਡਾ ਯੋਗਦਾਨ-ਢਿੱਲੋਂ

ਸਿੱਧਵਾਂ ਬੇਟ, 26 ਮਈ (ਜਸਵੰਤ ਸਿੰਘ ਸਲੇਮਪੁਰੀ)-ਲੋਕ ਸਭਾ ਹਲਕਾ ਲੁਧਿਆਣਾ ਤੋਂ ਵੱਡੀ ਲੀਡ ਨਾਲ ਜਿੱਤ ਦਰਜ ਕਰਨ ਵਾਲੇ ਰਵਨੀਤ ਸਿੰਘ ਬਿੱਟੂ ਦੀ ਪੂਰੀ ਚੋਣ ਮੁਹਿੰਮ ਦੌਰਾਨ ਸ਼ਾਮ ਢੱਲਦਿਆਂ ਹੀ ਆਪਣੇ ਸਾਥੀਆਂ ਸਮੇਤ ਵੱਖ-ਵੱਖ ਪਿੰਡਾਂ ਵਿਚ ਜਾ ਕੇ ਪ੍ਰਚਾਰ ਕਰਨ ਵਾਲੇ ...

ਪੂਰੀ ਖ਼ਬਰ »

ਸ੍ਰੀ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਬੱਸੀਆਂ ਦੇ ਬੱਚਿਆਂ ਦਾ ਗੁਰਮਤਿ ਮੁਕਾਬਲਿਆਂ 'ਚ ਸ਼ਾਨਦਾਰ ਪ੍ਰਦਰਸ਼ਨ

ਰਾਏਕੋਟ, 26 ਮਈ (ਬਲਵਿੰਦਰ ਸਿੰਘ ਲਿੱਤਰ)-ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੱਸੀਆਂ ਦੇ ਬੱਚਿਆਂ ਨੇ ਗੁਰੂ ਨਾਨਕ ਮਲਟੀਵਰਸਿਟੀ ਅਤੇ ਐਜੂਕੇਟ ਪੰਜਾਬ ਪ੍ਰੋਜੈਕਟ ਦੀ ਪ੍ਰੇਰਨਾ ਸਦਕਾ ਗੁਰਮਤਿ ਮੁਕਾਬਲਿਆਂ ਵਿਚ ਹਿੱਸਾ ਲਿਆ | ਇਹ ਮੁਕਾਬਲੇ ਭਾਈ ...

ਪੂਰੀ ਖ਼ਬਰ »

ਭਾਕਿਯੂ ਏਕਤਾ (ਡਕੌਾਦਾ) ਵਲੋਂ ਜ਼ਿਲ੍ਹਾ ਪੱਧਰੀ ਧਰਨਿਆਂ ਸਬੰਧੀ ਮੀਟਿੰਗ

ਰਾਏਕੋਟ, 26 ਮਈ (ਸੁਸ਼ੀਲ)-ਨੇੜਲੇ ਪਿੰਡ ਬੱਸੀਆਂ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਾਦਾ) ਬਲਾਕ ਰਾਏਕੋਟ ਦੀ ਜਨਰਲ ਮੀਟਿੰਗ ਕਿਸਾਨ ਆਗੂ ਮਹਿੰਦਰ ਸਿੰਘ ਕਮਾਲਪੁਰਾ ਦੀ ਅਗਵਾਈ 'ਚ ਹੋਈ | ਮੀਟਿੰਗ ਵਿਚ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਮਨਜੀਤ ਸਿੰਘ ਧਨੇਰ, ਬਲਾਕ ...

ਪੂਰੀ ਖ਼ਬਰ »

ਸਤਲੁਜ 'ਚ ਘੁਲਦਾ ਤੇਜ਼ਾਬੀ ਪਾਣੀ ਰੋਕਣ ਲਈ ਸਾਂਝਾ ਮਾਰਚ 2 ਨੂੰ -ਤਲਵੰਡੀ

ਮੁੱਲਾਂਪੁਰ ਦਾਖਾ, 26 ਮਈ (ਨਿਰਮਲ ਸਿੰਘ ਧਾਲੀਵਾਲ)- ਰਾਜ ਦੀ ਕੁਝ ਮਨੁੱਖਤਾ ਨਸ਼ਿਆਂ ਨੇ ਤੇ ਕੁਝ ਗੰਧਲੇ ਪਾਣੀ ਨੇ ਡਕਾਰ ਲਈ | ਇੱਥੋਂ ਤੱਕ ਕਿ ਲੁਧਿਆਣੇ 'ਚ ਬੁੱਢਾ ਦਰਿਆ ਦੇ ਗੰਦੇ ਪਾਣੀ ਨਾਲ ਜੀਵ ਜੰਤੂਆਂ ਦੀਆਂ ਕਈ ਨਸਲਾਂ ਹੀ ਖਤਮ ਹੋ ਗਈਆਂ ਹਨ | ਇਹ ਟਿੱਪਣੀ ਸਮਾਜ ...

ਪੂਰੀ ਖ਼ਬਰ »

ਮਨਸੂਰਾਂ ਸਕੂਲ 'ਚ ਸਿੱਖਿਆ ਦੇ ਬਿਹਤਰ ਢਾਂਚੇ ਲਈ ਸੈਮੀਨਾਰ

ਜੋਧਾਂ, 26 ਮਈ (ਗੁਰਵਿੰਦਰ ਸਿੰਘ ਹੈਪੀ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਨਸੂਰਾਂ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸ:ਸ:) ਸ੍ਰੀਮਤੀ ਸਵਰਨਜੀਤ ਕੌਰ ਦੀ ਪ੍ਰੇਰਨਾ ਤੇ ਸਕੂਲ ਪਿ੍ੰਸੀਪਲ ਇੰਦਰਜੀਤ ਕੌਰ ਕੰਗ ਦੀ ਅਗਵਾਈ ਹੇਠ ਸਮਾਰਟ ਸਕੂਲਾਂ ਦੇ ਢਾਂਚੇ ...

ਪੂਰੀ ਖ਼ਬਰ »

ਐਡਵੋਕੇਟ ਗਿੱਲ ਦੀ ਅਗਵਾਈ 'ਚ ਅਕਾਲੀ-ਭਾਜਪਾ ਦੀ ਜਿੱਤ 'ਤੇ ਲੱਡੂ ਵੰਡੇ

ਹੰਬੜਾਂ, 26 ਮਈ (ਜਗਦੀਸ਼ ਸਿੰਘ ਗਿੱਲ)-ਦੇਸ਼ 'ਚ ਅਕਾਲੀ-ਭਾਜਪਾ ਗੱਠਜੋੜ ਦੀ ਹੋਈ ਇਤਿਹਾਸਕ ਜਿੱਤ 'ਤੇ ਕਸਬਾ ਹੰਬੜਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸਿਆਸੀ ਸਲਾਹਕਾਰ ਐਡਵੋਕੇਟ ਇਕਬਾਲ ਸਿੰਘ ਗਿੱਲ ਦੀ ਅਗਵਾਈ ਹੇਠ ਦਾਣਾ ਮੰਡੀ ਮਾਰਕੀਟ ਵਿਚ ਪਾਰਟੀ ਵਰਕਰਾਂ ਵਲੋਂ ...

ਪੂਰੀ ਖ਼ਬਰ »

ਐਸ.ਜੀ.ਜੀ. ਗਰਲਜ਼ ਕਾਲਜ ਰਾਏਕੋਟ 'ਚ 'ਨੇਚਰ ਅਵੇਅਰਨੈੱਸ' ਕੈਂਪ

ਰਾਏਕੋਟ, 26 ਮਈ (ਬਲਵਿੰਦਰ ਸਿੰਘ ਲਿੱਤਰ)-ਸੁਆਮੀ ਗੰਗਾ ਗਿਰੀ ਜਨਤਾ ਗਰਲਜ਼ ਕਾਲਜ ਰਾਏਕੋਟ ਵਿਖੇ ਪਿ੍ੰ: ਸ਼ਿਲਪਾ ਗੋਇਲ ਦੀ ਦੇਖਰੇਖ ਹੇਠ ਈਕੋ ਕਲੱਬ ਨੇਚਰ ਅਵੇਅਰਨੈੱਸ ਕੈਂਪ ਲਗਾਇਆ ਗਿਆ | ਈਕੋ ਕਲੱਬ ਵਲੋਂ ਮੈਡਮ ਸੰਦੀਪ ਕੌਰ ਨੇ ਵਿਦਿਅਰਥਣਾਂ ਦੇ ਵੱਖ-ਵੱਖ ਗਰੁੱਪ ...

ਪੂਰੀ ਖ਼ਬਰ »

ਬਾਇਓ ਟੈਕਨਾਲੋਜੀ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

ਇਯਾਲੀ/ਥਰੀਕੇ, 26 ਮਈ (ਰਾਜ ਜੋਸ਼ੀ)-ਪੀ.ਸੀ.ਟੀ.ਈ. ਬੱਦੋਵਾਲ ਦੇ ਬਾਇਓ ਟੈਕਨਾਲੋਜੀ ਦੇ ਵਿਦਿਆਰਥੀਆਂ ਨੇ ਵੱਖ-ਵੱਖ ਸਮਿਸਟਰਾਂ ਦੇ ਇਮਤਿਹਾਨਾਂ ਵਿਚ ਮੈਰਿਟ ਸੂਚੀ ਅੰਦਰ ਕਈ ਸਥਾਨ ਪ੍ਰਾਪਤ ਕਰਕੇ ਮੱਲਾਂ ਮਾਰੀਆਂ ਹਨ¢ ਇਸ ਸਬੰਧੀ ਨਿਰਦੇਸ਼ਕ ਫੈਕਲਟੀ ਯੋਗੇਸ਼ ਚੰਦ ...

ਪੂਰੀ ਖ਼ਬਰ »

ਸਨਮਤੀ ਸਕੂਲ 'ਚ 'ਸੋਲੋ ਡਾਂਸ' ਮੁਕਾਬਲੇ ਕਰਵਾਏ

ਜਗਰਾਉਂ, 26 ਮਈ (ਜੋਗਿੰਦਰ ਸਿੰਘ)-ਸਨਮਤੀ ਵਿਮਲ ਜੈਨ ਸੀਨੀਅਰ ਸੈਕੰਡਰੀ ਸਕੂਲ ਜਗਰਾਉਂ ਵਿਖੇ ਪਿੰ੍ਰਸੀਪਲ ਸ਼ਸੀ ਜੈਨ ਦੀ ਅਗਵਾਈ ਹੇਠ ਸੋਲੋ ਗੀਤ ਪ੍ਰਤੀਯੋਗਤਾ ਕਰਵਾਈ ਗਈ, ਜਿਸ ਵਿਚ 30 ਵਿਦਿਆਰਥੀਆਂ ਨੇ ਭਾਗ ਲਿਆ | ਸਾਰੇ ਹੀ ਵਿਦਿਆਰਥੀਆਂ ਨੇ ਇਕ-ਦੂਜੇ ਤੋਂ ਵਧ ਕੇ ...

ਪੂਰੀ ਖ਼ਬਰ »

ਈਸਟ ਐਾਡ ਸਕੂਲ ਆਫ਼ ਨਰਸਿੰਗ ਦਾ ਨਤੀਜਾ ਸ਼ਾਨਦਾਰ

ਰਾਏਕੋਟ, 26 ਮਈ (ਅ.ਪ੍ਰ.)-ਈਸਟ ਐਾਡ ਸਕੂਲ ਆਫ਼ ਨਰਸਿੰਗ ਗੋਂਦਵਾਲ ਦਾ ਜੀ.ਐੱਨ.ਐੱਮ.( ਭਾਗ ਤੀਜਾ) ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਪਿ੍ੰ: ਪਿ੍ਯੰਕਾ ਚੌਧਰੀ ਨੇ ਦੱਸਿਆ ਕਿ ਨਤੀਜਾ ਸੌ ਫ਼ੀਸਦੀ ਰਿਹਾ ਹੈ | ਵਿਦਿਆਰਣ ਬਲਜਿੰਦਰ ਕੌਰ ਨੇ 1217 ਅੰਕ ਲੈ ਕੇ ਕਾਲਜ ਵਿਚ ਪਹਿਲਾ, ਮੰਜੂ ...

ਪੂਰੀ ਖ਼ਬਰ »

ਬਿੱਟੂ ਹਲਕਾ ਦਾਖਾ ਦੇ ਪਿੰਡਾਂ ਦਾ ਜਲਦ ਕਰਨਗੇ ਧੰਨਵਾਦ-ਭੈਣੀ

ਚੌਾਕੀਮਾਨ, 26 ਮਈ (ਤੇਜਿੰਦਰ ਸਿੰਘ ਚੱਢਾ)-ਲੋਕ ਸਭਾ ਹਲਕਾ ਲੁਧਿਆਣਾ ਤੋਂ ਕਾਂਗਰਸ ਪਾਰਟੀ ਦੇ ਬਣੇ ਐੱਮ.ਪੀ. ਰਵਨੀਤ ਸਿੰਘ ਬਿੱਟੂ ਹਲਕਾ ਦਾਖਾ ਦੇ ਪਿੰਡਾਂ ਦਾ ਧੰਨਵਾਦੀ ਦੌਰਾ ਛੇਤੀ ਕਰਨਗੇ ਤੇ ਹਲਕੇ ਦੇ ਵਿਕਾਸ ਲਈ ਬਣਾਈਆਂ ਸਕੀਮਾਂ ਬਾਰੇ ਲੋਕਾਂ ਨੂੰ ਦੱਸਣਗੇ | ...

ਪੂਰੀ ਖ਼ਬਰ »

ਗੁਰਮਿਲਾਪ ਸਿੰਘ ਡੱਲਾ ਦੀ ਖੰਨਾ ਸੰਸਥਾ ਦਾ ਨਤੀਜਿਆਂ 'ਚ ਲਗਾਤਾਰ ਸ਼ਾਨਦਾਰ ਪ੍ਰਦਰਸ਼ਨ

ਖੰਨਾ, 26 ਮਈ (ਹਰਜਿੰਦਰ ਸਿੰਘ ਲਾਲ)-ਪੰਜਾਬ ਦੀ ਮਸ਼ਹੂਰ ਮੈਕਰੋ ਗਲੋਬਲ ਮੋਗਾ ਦੀ ਖੰਨਾ ਬਰਾਂਚ ਜੋ ਆਈਲੈਟਸ ਦੀ ਕੋਚਿੰਗ ਅਤੇ ਇੰਮੀਗਰੇਸਨ ਸੇਵਾਵਾਂ ਪ੍ਰਦਾਨ ਕਰ ਰਹੀ ਹੈ, ਵਲੋਂ ਹਰ ਰੋਜ਼ ਹੀ ਵੱਖ ਵੱਖ ਵਿਦਿਆਰਥੀਆਂ ਨੂੰ ਚੰਗੇ ਆਈਲੈਟਸ ਬੈਂਡ ਸਕੋਰ ਲੈਣ ਲਈ ਤਿਆਰ ...

ਪੂਰੀ ਖ਼ਬਰ »

ਲਲਤੋਂ ਖੁਰਦ-ਪਮਾਲ-ਹਸਨਪੁਰ ਨੂੰ ਜਾਣ ਲਈ ਨਵੀਂ ਸੜਕ ਬਣਾਈ

ਇਯਾਲੀ/ਥਰੀਕੇ, 26 ਮਈ (ਰਾਜ ਜੋਸ਼ੀ)-ਲਾਗਲੇ ਪਿੰਡ ਲਲਤੋਂ ਖੁਰਦ ਤੋਂ ਪਿੰਡ ਪਮਾਲ-ਹਸਨਪੁਰ ਨੂੰ ਜਾਣ ਵਾਲੇ ਰਾਹ 'ਤੇ ਪਿੰਡ ਦੀ ਨਵੀਂ ਪੰਚਾਇਤ ਦੇ ਯਤਨਾ ਸਦਕਾ ਆਖਿਰ ਲੁੱਕ ਬਜ਼ਰੀ ਵਾਲੀ ਪੱਕੀ ਸੜਕ ਬਣਵਾ ਦਿੱਤੀ ਗਈ ਹੈ | ਜਿਸ ਨਾਲ਼ ਇਸ ਰਸਤੇ ਆਉਣ ਜਾਣ ਵਾਲਿਆਾ ਨੇ ਸੁੱਖ ...

ਪੂਰੀ ਖ਼ਬਰ »

ਧਾਮ ਗੰਗੋਤਰੀ 'ਚ ਸਾਧੂ-ਸੰਤਾਂ ਲਈ ਲੰਗਰ ਭੰਡਾਰਾ 31 ਤੋਂ

ਮੁੱਲਾਂਪੁਰ-ਦਾਖਾ, 26 ਮਈ (ਨਿਰਮਲ ਸਿੰਘ ਧਾਲੀਵਾਲ)-ਗਰੀਬਦਾਸੀ ਸੰਪਰਦਾਇ ਤੇ ਭੂਰੀ ਵਾਲੇ ਭੇਖ ਦੇ ਪਰਮ ਸੰਤ ਸਵਾਮੀ ਸ਼ੰਕਰਾ ਨੰਦ ਮਹਾਰਾਜ ਭੂਰੀ ਵਾਲੇ (ਸੰਚਾਲਕ ਧਾਮ ਤਲਵੰਡੀ ਖੁਰਦ) ਵਲੋਂ ਧਾਮ ਗੰਗੋਤਰੀ (ਉੱਤਰਾਖੰਡ) ਸਥਿਤ ਬਰਫ਼ੀਲੇ ਖੇਤਰ ਅੰਦਰ ਵੱਖ-ਵੱਖ ਠੰਢੀਆਂ ...

ਪੂਰੀ ਖ਼ਬਰ »

ਮਾਲਵਾ ਜ਼ੋਨ ਦੇ ਢਾਡੀ ਕਵੀਸ਼ਰ ਮੁਕਾਬਲੇ 30 ਤੇ 31 ਨੂੰ

ਰਾਏਕੋਟ, 26 ਮਈ (ਬਲਵਿੰਦਰ ਸਿੰਘ ਲਿੱਤਰ)- ਗੁਰਦੁਆਰਾ ਟਾਹਲੀਆਣਾ ਸਾਹਿਬ ਪਾਤਸ਼ਾਹੀ 10ਵੀਂ ਰਾਏਕੋਟ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਾਲਵਾ ਜ਼ੋਨ ਦੇ ਢਾਡੀ ਅਤੇ ਕਵੀਸ਼ਰੀ ...

ਪੂਰੀ ਖ਼ਬਰ »

ਗੁਰਮੇਲ ਸਿੰਘ ਪੰਡੋਰੀ ਲੁਧਿਆਣਾ ਦਿਹਾਤੀ ਕਾਂਗਰਸ ਦਾ ਜਨਰਲ ਸਕੱਤਰ ਨਿਯੁਕਤ

ਚੌਾਕੀਮਾਨ, 26 ਮਈ (ਤੇਜਿੰਦਰ ਸਿੰਘ ਚੱਢਾ)-ਸੀਨੀਅਰ ਕਾਂਗਰਸੀ ਆਗੂ ਗੁਰਮੇਲ ਸਿੰਘ ਪੰਡੋਰੀ ਨੂੰ ਲੁਧਿਆਣਾ ਦਿਹਾਤੀ ਕਾਂਗਰਸ ਦਾ ਜਨਰਲ ਸਕੱਤਰ ਨਿਯੁਕਤ ਕੀਤਾ | ਇਸ ਮੌਕੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਮੇਜਰ ਸਿੰਘ ਮੁੱਲਾਂਪੁਰ ਨੇ ਗੁਰਮੇਲ ਸਿੰਘ ...

ਪੂਰੀ ਖ਼ਬਰ »

ਜਰਖੜ ਵਿਖੇ ਉਲੰਪੀਅਨ ਪਿ੍ਥੀਪਾਲ ਸਿੰਘ ਹਾਕੀ ਫ਼ੈਸਟੀਵਲ ਜਾਰੀ

ਡੇਹਲੋਂ, 26 ਮਈ (ਅੰਮਿ੍ਤਪਾਲ ਸਿੰਘ ਕੈਲੇ)-ਮਾਤਾ ਸਾਹਿਬ ਕੌਰ ਖੇਡ ਸਟੇਡੀਅਮ ਜਰਖੜ ਵਿਖੇ ਮਾਤਾ ਸਾਹਿਬ ਕੌਰ ਸਪੋਰਟਸ ਚੈਰੀਟੇਬਲ ਟਰੱਸਟ ਵਲੋਂ ਕਰਾਏ ਜਾ ਰਹੇ 9ਵੇਂ ਓਲੰਪੀਅਨ ਪਿ੍ਥੀਪਾਲ ਸਿੰਘ ਹਾਕੀ ਫ਼ੈਸਟੀਵਲ ਦੇ ਛੇਵੇਂ ਦਿਨ ਅੰਡਰ-17 ਸਾਲ ਜੂਨੀਅਰ ਵਰਗ ਦੇ ਦਿਲਕਸ਼ ...

ਪੂਰੀ ਖ਼ਬਰ »

ਬੀਬੀ ਬਿੱਟੀ ਨੇ ਕੂੰਮ ਕਲਾਂ ਸਕੂਲ 'ਚ ਵਿਦਿਆਰਥਣਾਂ ਨੂੰ ਸਾਈਕਲ ਵੰਡੇ

ਕੁਹਾੜਾ, 26 ਮਈ (ਤੇਲੂ ਰਾਮ ਕੁਹਾੜਾ)-ਪੰਜਾਬ ਸਰਕਾਰ ਦੀ ਮਾਈ ਭਾਗੋ ਯੋਜਨਾ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੂੰਮ ਕਲਾਂ ਵਿਚ ਗਿਆਰ੍ਹਵੀਂ ਅਤੇ ਬਾਰ੍ਹਵੀਂ ਜਮਾਤਾਂ ਦੀਆਂ 70 ਵਿਦਿਆਰਥਣਾਂ ਨੂੰ ਸਾਈਕਲ ਵੰਡੇ ਗਏ | ਸਾਈਕਲਾਂ ਦੀ ਵੰਡ ਵਿਧਾਨ ਸਭਾ ਹਲਕਾ ...

ਪੂਰੀ ਖ਼ਬਰ »

ਮੀਤਕੇ ਗੋਤ ਦੇ ਵਡੇਰਿਆਂ ਦੀ ਯਾਦ 'ਚ ਜੋੜ ਮੇਲਾ ਮਨਾਇਆ

ਮਲੌਦ, 26 ਮਈ (ਸਹਾਰਨ ਮਾਜਰਾ)-ਪ੍ਰਬੰਧਕ ਕਮੇਟੀ ਵਲੋਂ ਮੀਤਕੇ ਗੋਤ ਭਾਈਚਾਰਾ, ਇਲਾਕਾ ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਸਦਕਾ ਮੀਤਕੇ ਗੋਤਰ ਦੇ ਅਸਥਾਨਾਂ ਪਿੰਡ ਧੌਲਖੁਰਦ ਵਿਖੇ ਵਡੇਰਿਆਂ ਦੀ ਯਾਦ ਸਮਰਪਿਤ ਸਾਲਾਨਾ ਜੋੜ ਮੇਲੇ ਤੇ ਸਮਾਗਮ ਕਰਵਾਏ ਗਏ | ਇਸ ਮੌਕੇ ...

ਪੂਰੀ ਖ਼ਬਰ »

ਸੰਜੀਵਨੀ ਟਰੱਸਟ ਨੇ 46 ਲੋੜਵੰਦ ਸਕੂਲੀ ਬੱਚਿਆਂ ਨੂੰ ਗੋਦ ਲਿਆ

ਰਾਏਕੋਟ, 26 ਮਈ (ਸੁਸ਼ੀਲ)-ਸੰਜ਼ੀਵਨੀ ਟਰੱਸਟ ਰਾਏਕੋਟ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸੰਜੀਵਨੀ ਵਿਦਿਆਦਾਨ ਪ੍ਰੋਜੈਕਟ ਤਹਿਤ ਲੋੜਵੰਦ ਸਕੂਲੀ ਵਿਦਿਆਰਥੀਆਂ ਨੂੰ ਵਰਦੀਆਂ ਅਤੇ ਸਟੇਸ਼ਨਰੀ ਦਾ ਸਮਾਨ ਦਿੱਤਾ ਗਿਆ | ਇਸ ਸਬੰਧ 'ਚ ਸਥਾਨਕ ਅਜੀਤਸਰ ਸਰਕਾਰੀ ...

ਪੂਰੀ ਖ਼ਬਰ »

ਮੈਕਰੋ ਗਲੋਬਲ ਜਗਰਾਉਂ ਬ੍ਰਾਂਚ ਨੇ ਲਵਾਇਆ ਇਕ ਹੋਰ ਸਟੱਡੀ ਵੀਜ਼ਾ

ਜਗਰਾਉਂ, 26 ਮਈ (ਜੋਗਿੰਦਰ ਸਿੰਘ)-ਮੈਕਰੋ ਗਲੋਬਲ ਜਗਰਾਉਂ ਬ੍ਰਾਂਚ ਪਿਛਲੇ ਕਾਫ਼ੀ ਸਮੇਂ ਤੋਂ ਲਗਾਤਾਰ ਸਟੱਡੀ ਅਤੇ ਵਿਜ਼ਟਰ ਵੀਜ਼ੇ ਲਗਾ ਰਹੀ ਹੈ | ਸੰਸਥਾ ਵਿਚ ਪੜ੍ਹਨ ਵਾਲੇ ਵਿਦਿਆਰਥੀ ਵਿਦੇਸ਼ ਜਾ ਕੇ ਪੜ੍ਹਨ ਦਾ ਆਪਣਾ ਸੁਪਨਾ ਸਾਕਾਰ ਕਰ ਰਹੇ ਹਨ | ਸੰਸਥਾ ਦੇ ...

ਪੂਰੀ ਖ਼ਬਰ »

ਜਗਜੀਵਨ ਵਲੋਂ ਮੁਨੀਸ਼ ਤਿਵਾੜੀ ਨੂੰ ਵਧਾਈ

ਮਲੌਦ, 26 ਮਈ (ਸਹਾਰਨ ਮਾਜਰਾ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕੇਂਦਰੀ ਆਗੂ ਮੁਨੀਸ਼ ਤਿਵਾੜੀ ਦੇ ਅਤਿ ਨਜ਼ਦੀਕੀ ਸਾਥੀ ਜਗਜੀਵਨ ਪਾਲ ਸਿੰਘ ਗਿੱਲ ਨੇ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਜਿੱਤੇ ਮਨੀਸ਼ ਤਿਵਾੜੀ ਨਾਲ ਮਿਲ ਕੇ ਵਿਸ਼ੇਸ਼ ਮੁਲਾਕਾਤ ਕੀਤੀ ਅਤੇ ...

ਪੂਰੀ ਖ਼ਬਰ »

ਕਾਂਗਰਸ ਇਕਾਈ ਲੋਹਟਬੱਦੀ ਨੇ ਡਾ: ਬੋਪਾਰਾਏ ਦੀ ਜਿੱਤ 'ਤੇ ਲੱਡੂ ਵੰਡੇ

ਲੋਹਟਬੱਦੀ, 26 ਮਈ (ਕੁਲਵਿੰਦਰ ਸਿੰਘ ਡਾਂਗੋਂ)-ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਕਾਂਗਰਸ ਦੇ ਉਮੀਦਵਾਰ ਡਾ: ਅਮਰ ਸਿੰਘ ਬੋਪਾਰਾਏ ਵਲੋਂ ਜਿੱਤ ਪ੍ਰਾਪਤ ਕਰਨ ਦੀ ਖੁਸੀ 'ਚ ਕਾਂਗਰਸ ਇਕਾਈ ਲੋਹਟਬੱਦੀ ਨਾਲ ਸਬੰਧਿਤ ਵਰਕਰਾਂ, ਆਗੂਆਂ, ਹਮਾਇਤੀਆਂ ਨੇ ਸਰਪੰਚ ...

ਪੂਰੀ ਖ਼ਬਰ »

ਵਿਦਿਆਰਥੀ ਨੇ ਮੋਟਰਸਾਈਕਲ ਸਵਾਰ ਵਿਅਕਤੀ ਦਾ ਡਿਗਿਆ ਪਰਸ ਵਾਪਸ ਕੀਤਾ

ਚੌਾਕੀਮਾਨ, 26 ਮਈ (ਤੇਜਿੰਦਰ ਸਿੰਘ ਚੱਢਾ)-ਸਰਕਾਰੀ ਹਾਈ ਸਕੂਲ ਪੱਬੀਆਂ ਦੇ ਸਤਵੀਂ ਜਮਾਤ ਦੇ ਵਿਦਿਆਰਥੀ ਦਿਲਖੁਸ਼ ਕੁਮਾਰ ਪੁੱਤਰ ਪ੍ਰਵੇਸ ਮੰਡਲ ਨੇ ਇਕ ਮੋਟਰਸਾਈਕਲ ਸਵਾਰ ਵਿਅਕਤੀ ਦਾ ਡਿਗਿਆ ਪਰਸ ਤਿੰਨ ਕਿਲੋਮੀਟਰ ਸਾਈਕਲ 'ਤੇ ਪਿੱਛਾ ਕਰਕੇ ਵਾਪਸ ਕੀਤਾ | ਇਸ ਮੌਕੇ ...

ਪੂਰੀ ਖ਼ਬਰ »

ਗਰੇਟਵੇਅ ਸੰਸਥਾ ਦੀ ਵਿਦਿਆਰਥਣ ਨੇ ਆਈਲੈਟਸ 'ਚੋਂ 6.5 ਬੈਂਡ ਲਏ

ਜਗਰਾਉਂ, 26 ਮਈ (ਜੋਗਿੰਦਰ ਸਿੰਘ)-ਗਰੇਟਵੇਅ ਸੰਸਥਾ ਜਗਰਾਉਂ ਆਈਲੈਟਸ ਦੀ ਤਿਆਰੀ ਕਰਵਾਉਣ ਦੇ ਖੇਤਰ ਵਿਚ ਇਲਾਕੇ ਅੰਦਰ ਅਹਿਮ ਭੂਮਿਕਾ ਨਿਭਾਅ ਰਹੀ ਹੈ | ਸੰਸਥਾ 'ਚ ਪੜ੍ਹਨ ਵਾਲੇ ਵਿਦਿਆਰਥੀ ਵਧੀਆ ਬੈਂਡ ਲੈ ਕੇ ਪਾਸ ਹੋ ਰਹੇ ਹਨ | ਪ੍ਰਾਪਤ ਜਾਣਕਾਰੀ ਅਨੁਸਾਰ ਸੰਸਥਾ ਦੀ ...

ਪੂਰੀ ਖ਼ਬਰ »

ਬਿੱਟੂ ਦੀ ਸ਼ਾਨਦਾਰ ਜਿੱਤ 'ਤੇ ਭੂੰਦੜੀ 'ਚ ਲੱਡੂ ਵੰਡੇ

ਭੂੰਦੜੀ, 26 ਮਈ (ਕੁਲਦੀਪ ਸਿੰਘ ਮਾਨ)-ਲੋਕ ਸਭਾ ਹਲਕਾ ਲੁਧਿਆਣਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਰਵਨੀਤ ਸਿੰਘ ਬਿੱਟੂ ਦੀ ਹੋਈ ਸ਼ਾਨਦਾਰ ਜਿੱਤ 'ਤੇ ਹਲਕਾ ਦਾਖਾ ਦੇ ਪਿੰਡਾਂ ਕੋਟਮਾਨ, ਖੁਦਾਈ ਚੱਕ, ਕੋਟਉਮਰਾ, ਗੋਰਸੀਆਂ ਖਾਨ ਮਹੰਮਦ, ਤਲਵਾੜਾ, ਸੇਖ ਕੁਤਬ, ਰਾਉਵਾਲ, ...

ਪੂਰੀ ਖ਼ਬਰ »

ਜਗਰਾਉਂ 'ਚ ਭਾਰਤੀ ਕਿਸਾਨ ਯੂਨੀਅਨ ਦੀ ਮੀਟਿੰਗ

ਜਗਰਾਉਂ, 26 ਮਈ (ਜੋਗਿੰਦਰ ਸਿੰਘ, ਅਜੀਤ ਸਿੰਘ ਅਖਾੜਾ)-ਭਾਰਤੀ ਕਿਸਾਨ ਯੂਨੀਅਨ ਦੀ ਅਹਿਮ ਮੀਟਿੰਗ ਬਲੌਰ ਸਿੰਘ ਫੇਰੂਰਾਈਾ ਦੀ ਪ੍ਰਧਾਨਗੀ ਹੇਠ ਜਗਰਾਉਂ ਵਿਖੇ ਹੋਈ | ਮੀਟਿੰਗ 'ਚ ਬਲੌਰ ਸਿੰਘ ਫੇਰੂਰਾਈਾ, ਜਸਵੀਰ ਸਿੰਘ ਕਾਕਾ, ਹਰਨੇਕ ਸਿੰਘ ਅੱਚਰਵਾਲ, ਦਲਜੀਤ ਸਿੰਘ, ...

ਪੂਰੀ ਖ਼ਬਰ »

ਸੰਤ ਅਜਾਇਬ ਸਿੰਘ ਪਬਲਿਕ ਸਕੂਲ ਲੰਮਾਂ 'ਚ ਵਿਦਿਆਰਥੀ ਕੌਸਲ ਦੀ ਚੋਣ

ਰਾਏਕੋਟ, 26 ਮਈ (ਬਲਵਿੰਦਰ ਸਿੰਘ ਲਿੱਤਰ)-ਸੰਤ ਅਜਾਇਬ ਸਿੰਘ ਪਬਲਿਕ ਸਕੂਲ ਲੰਮਾਂ ਵਿਖੇ ਸਮੂਹ ਵਿਦਿਆਰਥੀਆਂ ਨੂੰ ਚਾਰ ਹਾਊਸਾਂ ਵਿਚ ਵੰਡਿਆ ਤੇ ਕੈਪਟਨ ਤੇ ਉਪ ਕੈਪਟਨ ਨਿਯੁਕਤ ਕੀਤੇ ਗਏ | ਇਸ ਮੌਕੇ ਸਕੂਲ ਦੇ ਚੇਅਰਮੈਨ ਡਾ. ਬਲਦੇਵ ਸਿੰਘ ਢਿੱਲੋਂ ਨੇ ਦੱਸਿਆ ਕਿ ਸਕੂਲ ...

ਪੂਰੀ ਖ਼ਬਰ »

ਬਿੱਟੂ ਦੀ ਹੈਟਿ੍ਕ 'ਤੇ ਈਸੇਵਾਲ 'ਚ ਲੱਡੂ ਵੰਡ ਕੇ ਜਸ਼ਨ ਮਨਾਏ

ਮੁੱਲਾਂਪੁਰ-ਦਾਖਾ, 26 ਮਈ (ਨਿਰਮਲ ਸਿੰਘ ਧਾਲੀਵਾਲ)-ਲੋਕ ਸਭਾ ਹਲਕਾ ਲੁਧਿਆਣਾ ਲਈ ਚੋਣ ਪ੍ਰਚਾਰ ਤੋਂ ਲੈ ਕੇ ਵੋਟ ਪੋਲਿੰਗ ਤੱਕ ਕਾਂਗਰਸ ਪਾਰਟੀ ਉਮੀਦਵਾਰ ਰਵਨੀਤ ਸਿੰਘ ਬਿੱਟੂ ਦੀ ਜਿੱਤ ਲਈ ਦਿਨ ਰਾਤ ਇਕ ਕਰ ਦੇਣ ਵਾਲੇ ਕਾਂਗਰਸ ਪਾਰਟੀ ਦੇ ਮੁੱਲਾਂਪੁਰ ਬਲਾਕ ਪ੍ਰਧਾਨ ...

ਪੂਰੀ ਖ਼ਬਰ »

ਸ੍ਰੀ ਗੁੁਰੂ ਗ੍ਰੰਥ ਸਾਹਿਬ ਜੀ ਦਾ ਸੰਥਿਆ ਸੰਪੂਰਨਤਾ ਸਮਾਗਮ

ਇਯਾਲੀ/ਥਰੀਕੇ, 26 ਮਈ (ਰਾਜ ਜੋਸ਼ੀ)-ਸਥਾਨਕ ਨਿਊ ਰਾਜਗੁਰੂ ਨਗਰ ਵਿਖੇ ਸਥਿਤ ਗੁਰਦੁਆਰਾ ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ (ਅਮਨ ਪਾਰਕ) ਅਤੇ ਸ੍ਰੀ ਗੁੁਰੂ ਸਿੰਘ ਸਭਾ ਗੁਰਦੁਆਰਾ (ਅਵਤਾਰ ਨਗਰ) ਦੀਆਂ ਪ੍ਰਬੰਧਕ ਕਮੇਟੀਆਂ ਦੇ ਉੱਦਮ ਸਦਕਾ ਪਿਛਲੇ ਸਾਢੇ ਚਾਰ ਸਾਲਾਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX