ਤਾਜਾ ਖ਼ਬਰਾਂ


ਬੇਕਾਬੂ ਕਾਰ ਵੱਲੋਂ ਟੱਕਰ ਮਾਰੇ ਜਾਣ 'ਤੇ 2 ਮੌਤਾਂ, 4 ਜ਼ਖਮੀ
. . .  24 minutes ago
ਮੁੰਬਈ, 22 ਜੁਲਾਈ - ਨਵੀਂ ਮੁੰਬਈ ਵਿਖੇ ਬੀਤੀ ਦੇਰ ਸ਼ਾਮ ਇੱਕ ਤੇਜ ਰਫ਼ਤਾਰ ਕਾਰ ਵੱਲੋਂ ਟੱਕਰ ਮਾਰੇ ਜਾਣ 'ਤੇ 2 ਲੋਕਾਂ ਦੀ ਮੌਤ ਹੋ ਗਈ, ਜਦਕਿ 4 ਜ਼ਖਮੀ ਹੋ ਗਏ। ਹਾਦਸੇ ਤੋਂ ਬਾਅਦ ਕਾਰ ਚਾਲਕ ਮੌਕੇ ਤੋਂ ਫ਼ਰਾਰ ਹੋ...
ਮੁਸਲਿਮ ਨੌਜਵਾਨ ਨੂੰ ਜੈ ਸ੍ਰੀਰਾਮ ਬੋਲਣ ਲਈ ਧਮਕੀਆਂ
. . .  25 minutes ago
ਲਖਨਊ, 22 ਜੁਲਾਈ - ਉੱਤਰ ਪ੍ਰਦੇਸ਼ ਦੇ ਔਰੰਗਾਬਾਦ ਵਿਖੇ ਇੱਕ ਮੁਸਲਿਮ ਨੌਜਵਾਨ ਨੂੰ ਜੈ ਸ੍ਰੀ ਰਾਮ ਕਹਿਣ ਲਈ ਕੁੱਝ ਲੋਕਾਂ ਵੱਲੋਂ ਧਮਕੀਆਂ ਦਿੱਤੀਆਂ ਗਈਆਂ...
ਪਾਕਿਸਤਾਨ ਵੱਲੋਂ ਭਾਰਤੀ ਚੌਂਕੀਆਂ 'ਤੇ ਗੋਲੀਬਾਰੀ
. . .  30 minutes ago
ਸ੍ਰੀਨਗਰ, 22 ਜੁਲਾਈ ਜੰਮੂ ਕਸ਼ਮੀਰ ਦੇ ਅਖਨੂਰ ਸੈਕਟਰ 'ਚ ਪੈਂਦੇ ਕੇਰੀ ਤੇ ਬੱਟਲ ਇਲਾਕੇ ਵਿਚ ਪਾਕਿਸਤਾਨ ਵੱਲੋਂ ਭਾਰਤੀ ਚੌਂਕੀਆਂ 'ਤੇ ਗੋਲੀਬਾਰੀ ਕੀਤੀ ਗਈ। ਭਾਰਤੀ ਜਵਾਨਾਂ ਵੱਲੋਂ...
ਪੰਜਾਬ ਏਕਤਾ ਪਾਰਟੀ ਵੱਲੋਂ ਪਾਵਰਕਾਮ ਖ਼ਿਲਾਫ਼ ਧਰਨਾ ਅੱਜ
. . .  26 minutes ago
ਸੰਗਰੂਰ, 22 ਜੁਲਾਈ (ਧੀਰਜ ਪਸ਼ੋਰੀਆ) - ਬਿਜਲੀ ਦੀਆਂ ਵਧੀਆਂ ਦਰਾਂ ਖ਼ਿਲਾਫ਼ ਪੰਜਾਬ ਏਕਤਾ ਪਾਰਟੀ ਵੱਲੋਂ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਦੀ ਅਗਵਾਈ ਵਿਚ ਅੱਜ ਸਵੇਰੇ 11 ਵਜੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ...
ਘਰ ਦੇ ਬੂਹੇ ਤੇ ਬੁਲਾ ਕੇ ਵਿਅਕਤੀ ਦੀ ਗੋਲੀ ਮਾਰ ਕੇ ਹੱਤਿਆ
. . .  about 1 hour ago
ਸ੍ਰੀ ਮੁਕਤਸਰ ਸਾਹਿਬ, 22 ਜੁਲਾਈ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਦੀ ਗੋਨਿਆਣਾ ਰੋਡ ਤੇ ਬੀਤੀ ਦੇਰ ਰਾਤ ਘਰ ਦੇ ਬੂਹੇ ਤੇ ਅਵਾਜ ਮਾਰ ਕੇ ਬੁਲਾਉਣ ਉਪਰੰਤ ਚਮਕੌਰ ਸਿੰਘ (42) ਦੀ...
ਸਰਕਾਰੀ ਬੱਸ ਤੇ ਸਕੂਲ ਬੱਸ ਦੀ ਹੋਈ ਟੱਕਰ
. . .  about 1 hour ago
ਜਲੰਧਰ, 22 ਜੁਲਾਈ - ਕਪੂਰਥਲਾ-ਜਲੰਧਰ ਮਾਰਗ 'ਤੇ ਪਿੰਡ ਵਡਾਲਾ ਨੇੜੇ ਅੱਜ ਸਵੇਰੇ ਇੱਕ ਸਕੂਲ ਬੱਸ ਤੇ ਪੀ.ਆਰ.ਟੀ.ਸੀ ਦੀ ਬੱਸ ਵਿਚਕਾਰ ਹੋਈ ਟੱਕਰ ਦੌਰਾਨ ਕੁੱਝ ਬੱਚਿਆ ਦੇ...
ਕਰਨਾਟਕ ਸਰਕਾਰ ਦੇ ਭਵਿੱਖ ਦਾ ਫ਼ੈਸਲਾ ਅੱਜ
. . .  about 1 hour ago
ਬੈਂਗਲੁਰੂ, 22 ਜੁਲਾਈ - ਕਰਨਾਟਕ 'ਚ ਕਾਂਗਰਸ-ਜੇ.ਡੀ.ਯੂ ਗੱਠਜੋੜ ਦੀ ਸਰਕਾਰ ਦਾ ਸ਼ਕਤੀ ਪ੍ਰੀਖਣ ਅੱਜ ਹੈ। ਇਸ ਦੌਰਾਨ ਪਿਛਲੇ 2 ਹਫ਼ਤਿਆਂ ਤੋਂ ਮੁੰਬਈ ਦੇ ਹੋਟਲ 'ਚ ਠਹਿਰੇ...
ਅੱਜ ਦੁਪਹਿਰ 2.30 ਵਜੇ ਦਾਗਿਆ ਜਾਵੇਗਾ ਚੰਦਰਯਾਨ-2
. . .  about 1 hour ago
ਸ੍ਰੀਹਰੀਕੋਟਾ, 22 ਜੁਲਾਈ - ਚੰਦਰਯਾਨ-2 ਨੂੰ ਦਾਗ਼ਣ ਦੀ ਉਲਟੀ ਗਿਣਤੀ ਸ਼ੁਰੂ ਹੋ ਗਈ ਹੈ ਤੇ ਅੱਜ ਦੁਪਹਿਰ 2 ਵਜੇ ਸ੍ਰੀਹਰੀਕੋਟਾ ਤੋਂ ਇਸ ਨੂੰ ਦਾਗਿਆ ਜਾਵੇਗਾ। ਇਸ ਤੋਂ ਪਹਿਲਾ ਤਕਨੀਕੀ ਨੁਕਸ ਦੇ ਚੱਲਦਿਆਂ 15 ਜੁਲਾਈ ਨੂੰ ਇਸ ਨੂੰ ਦਾਗੇ ਜਾਣ ਤੋਂ ਇੱਕ ਘੰਟਾ ਪਹਿਲਾ ਹੀ ਰੋਕ ਦਿੱਤਾ ਗਿਆ ਸੀ।
ਅੱਜ ਦਾ ਵਿਚਾਰ
. . .  about 1 hour ago
ਪ੍ਰਕਾਸ਼ ਗੁਰਪੁਰਬ ਸਮਾਗਮਾਂ ਨੂੰ ਸਮਰਪਿਤ ਨਗਰ ਕੀਰਤਨ ਪਹੁੰਚਿਆ ਗੁਰਦੁਆਰਾ ਸ੍ਰੀ ਬੇਰ ਸਾਹਿਬ
. . .  1 day ago
ਸੁਲਤਾਨਪੁਰ ਲੋਧੀ, (ਜਗਮੋਹਨ ਸਿੰਘ ਥਿੰਦ, ਨਰੇਸ਼ ਹੈਪੀ) - ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਸਮਾਗਮਾਂ ਨੂੰ ਸਮਰਪਿਤ ਗੁਰਦੁਆਰ ਨਾਨਕ ਝੀਰਾ ਸਾਹਿਬ ਬਿਦਰ...
ਪੁੱਟੇ ਟੋਏ ਵਿਚ ਡਿੱਗੇ 3 ਬੱਚਿਆਂ ਦੀ ਡੁੱਬਣ ਕਾਰਨ ਮੌਤ
. . .  1 day ago
ਫ਼ਤਿਹਗੜ੍ਹ ਸਾਹਿਬ, 21 ਜੁਲਾਈ (ਅਰੁਣ ਅਹੂਜਾ)- ਜ਼ਿਲ੍ਹੇ ਦੇ ਪਿੰਡ ਖੋਜੇਮਾਜਰਾ ਵਿਖੇ ਬੀਤੇ ਦਿਨ ਪੁੱਟੇ ਗਏ ਇਕ ਟੋਏ ਵਿਚ ਇਕੋ ਪਰਿਵਾਰ ਦੇ 3 ਬੱਚਿਆਂ ਦੇ ਡੁੱਬ ਜਾਣ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਇਸ ਹਾਦਸੇ ਉਪਰੰਤ ਸਮੁੱਚੇ ਪਿੰਡ ਵਿਚ ਸੋਗ ਦੀ...
ਪੈਰਾਸ਼ੂਟ ਰੈਜ਼ੀਮੈਂਟ ਬਟਾਲੀਅਨ ਨਾਲ ਟਰੇਨਿੰਗ ਕਰਨਗੇ ਧੋਨੀ
. . .  1 day ago
ਨਵੀਂ ਦਿੱਲੀ, 21 ਜੁਲਾਈ - ਫ਼ੌਜ ਦੇ ਸੂਤਰਾਂ ਅਨੁਸਾਰ ਫ਼ੌਜ ਮੁਖੀ ਬਿਪਿਨ ਰਾਵਤ ਨੇ ਭਾਰਤੀ ਕ੍ਰਿਕਟਰ ਮਹਿੰਦਰ ਸਿੰਘ ਧੋਨੀ ਦੀ ਭਾਰਤੀ ਫ਼ੌਜ ਨਾਲ ਸਿਖਲਾਈ ਲੈਣ ਦੀ ਅਪੀਲ ਸਵੀਕਾਰ ਕਰ ਲਈ ਹੈ। ਧੋਨੀ ਪੈਰਾਸ਼ੂਟ ਰੈਜ਼ੀਮੈਂਟ...
ਅਣਪਛਾਤੇ ਵਿਅਕਤੀ ਸੋਨੇ ਦੀ ਚੈਨੀ ਅਤੇ ਨਕਦੀ ਝਪਟ ਕੇ ਹੋਏ ਫ਼ਰਾਰ
. . .  1 day ago
ਕੋਟਕਪੂਰਾ, 21 ਜੁਲਾਈ (ਮੋਹਰ ਸਿੰਘ ਗਿੱਲ)- ਸਥਾਨਕ ਫ਼ਰੀਦਕੋਟ ਸੜਕ 'ਤੇ ਸਥਿੱਤ ਟੀਟੂ ਕਰੀਏਸ਼ਨ ਦੁਕਾਨ ਦੇ ਮਾਲਕ ਵਿਜੈ ਕੁਮਾਰ ਟੀਟੂ ਦੇ ਬੇਟੇ ਰੋਹਿਤ ਛਾਬੜਾ ਉਰਫ਼ ਟੋਨੀ 'ਤੇ ਕੁਝ ਅਣਪਛਾਤੇ ਵਿਅਕਤੀਆਂ ਨੇ ਦਿਨ ਦਿਹਾੜੇ ਹਮਲਾ ਕਰਦਿਆਂ ਉਸਦੇ ਗਲ 'ਚ ...
ਨਾਲੀਆਂ ਅਤੇ ਟਾਇਲਟ ਸਾਫ ਕਰਵਾਉਣ ਦੇ ਲਈ ਨਹੀਂ ਬਣੀ ਹਾਂ ਸੰਸਦ ਮੈਂਬਰ- ਪ੍ਰਗਿਆ ਠਾਕੁਰ
. . .  1 day ago
ਨਵੀਂ ਦਿੱਲੀ, 21 ਜੁਲਾਈ- ਮੱਧ ਪ੍ਰਦੇਸ਼ ਦੇ ਭੋਪਾਲ ਤੋਂ ਭਾਜਪਾ ਸੰਸਦ ਪ੍ਰਗਿਆ ਠਾਕੁਰ ਨੇ ਸਿਹੋਰ ਜ਼ਿਲ੍ਹੇ 'ਚ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਸੀ ਨਾਲੀਆਂ ਅਤੇ ਟਾਇਟਲ ਸਾਫ ਕਰਵਾਉਣ ਦੇ ਲਈ ਸੰਸਦ ਮੈਂਬਰ ਨਹੀਂ ਬਣੇ। ਪ੍ਰਗਿਆ ਠਾਕੁਰ ਨੇ ਕਿਹਾ ਕਿ ਜਿਸ ..
ਮੱਧ ਪ੍ਰਦੇਸ਼ ਵਿੱਚ ਜ਼ਮੀਨੀ ਝਗੜੇ ਵਿੱਚ 13 ਲੋਕ ਹੋਏ ਜ਼ਖਮੀ
. . .  1 day ago
ਭੋਪਾਲ, 21 ਜੁਲਾਈ- ਮੱਧ ਪ੍ਰਦੇਸ਼ ਦੇ ਰਾਜਗੜ੍ਹ ਵਿੱਚ ਦੋ ਧੜਿਆਂ ਵਿਚਾਲੇ ਜ਼ਮੀਨ ਨੂੰ ਲੈ ਕੇ ਹੋਏ ਝਗੜੇ ਵਿੱਚ 13 ਲੋਕ ਜ਼ਖਮੀ ਹੋਏ ਹਨ। ਪੁਲਿਸ ਵੱਲੋਂ ਇਸ ਮਾਮਲੇ ਵਿੱਚ ਮੁਕੱਦਮਾ ਦਰਜ ਕਰ ਲਿਆ ...
ਕਿਸਾਨਾਂ ਦੀਆਂ ਫ਼ਸਲਾਂ ਦੀ ਗਿਰਦਾਵਰੀ ਕਰਵਾ ਕੇ ਦਿੱਤਾ ਜਾਵੇਗਾ ਪੂਰਾ ਮੁਆਵਜ਼ਾ- ਸਰਕਾਰੀਆ
. . .  1 day ago
ਭਿਆਨਕ ਸੜਕ ਹਾਦਸੇ ਵਿੱਚ ਪਤੀ-ਪਤਨੀ ਸਮੇਤ ਬੇਟੀ ਦੀ ਮੌਤ
. . .  1 day ago
ਸੁਖ ਸਰਕਾਰੀਆ ਨੇ ਪਿੰਡ ਫੂਲਦ ਨੇੜੇ ਘੱਗਰ ਦਰਿਆ ਦਾ ਜਾਇਜ਼ਾ ਲਿਆ
. . .  1 day ago
ਲੋਕ ਸੰਘਰਸ਼ ਮੋਰਚੇ ਵੱਲੋਂ ਲਗਾਇਆ ਧਰਨਾ ਪ੍ਰਸ਼ਾਸਨ ਦੇ ਭਰੋਸੇ ਨਾਲ ਸਮਾਪਤ
. . .  1 day ago
ਮੀਰੀ ਪੀਰੀ ਦਿਵਸ ਨੂੰ ਸਮਰਪਿਤ ਸਜਾਇਆ ਗਿਆ 27ਵਾਂ ਵਿਸ਼ਾਲ ਮਹਾਨ ਨਗਰ ਕੀਰਤਨ
. . .  1 day ago
ਪਾਕਿਸਤਾਨ ਵਿੱਚ ਹੋਏ ਆਤਮਘਾਤੀ ਹਮਲੇ ਵਿੱਚ ਤਿੰਨ ਲੋਕਾਂ ਦੀ ਮੌਤ
. . .  1 day ago
ਸਰਕਾਰੀ ਸਨਮਾਨਾਂ ਨਾਲ ਹੋਇਆ ਸ਼ੀਲਾ ਦੀਕਸ਼ਿਤ ਦਾ ਅੰਤਿਮ ਸਸਕਾਰ
. . .  1 day ago
ਸੋਨਭੱਦਰ ਹੱਤਿਆ ਕਾਂਡ ਮਾਮਲਾ : ਯੋਗੀ ਸਰਕਾਰ ਵੱਲੋਂ 18.5 ਲੱਖ ਰੁਪਏ ਦੇ ਮੁਆਵਜ਼ੇ ਦਾ ਐਲਾਨ
. . .  1 day ago
ਇੰਡੋਨੇਸ਼ੀਆ ਓਪਨ : ਫਾਈਨਲ 'ਚ ਜਾਪਾਨ ਦੀ ਯਾਮਾਗੁਚੀ ਤੋਂ ਹਾਰੀ ਪੀ. ਵੀ. ਸਿੰਧੂ
. . .  1 day ago
ਭਾਜਪਾ ਨੇ ਧੋਖੇ ਨਾਲ ਜਿੱਤੀਆਂ ਲੋਕ ਸਭਾ ਚੋਣਾਂ- ਮਮਤਾ
. . .  1 day ago
ਨਿਗਮ ਬੋਧ ਘਾਟ ਲਿਆਂਦੀ ਗਈ ਸ਼ੀਲਾ ਦੀਕਸ਼ਿਤ ਦੀ ਮ੍ਰਿਤਕ ਦੇਹ
. . .  1 day ago
2700 ਕਰੋੜ ਰੁਪਏ ਦੀ ਹੈਰੋਇਨ ਬਰਾਮਦਗੀ ਦਾ ਮਾਮਲਾ : ਲੂਣ ਵਪਾਰੀ ਗੁਰਪਿੰਦਰ ਸਿੰਘ ਦੀ ਮੌਤ
. . .  1 day ago
ਕਾਂਗਰਸ ਹੈੱਡਕੁਆਟਰ ਤੋਂ ਸ਼ੀਲਾ ਦੀਕਸ਼ਿਤ ਦੀ ਅੰਤਿਮ ਯਾਤਰਾ ਸ਼ੁਰੂ
. . .  1 day ago
ਵੈਸਟਇੰਡੀਜ਼ ਦੌਰੇ ਲਈ ਭਾਰਤੀ ਟੀਮ ਦਾ ਐਲਾਨ, ਧੋਨੀ ਦੀ ਥਾਂ ਰਿਸ਼ਭ ਪੰਤ ਨੂੰ ਮਿਲਿਆ ਮੌਕਾ
. . .  1 day ago
ਰੋਹਿਤ ਸ਼ਰਮਾ ਨੂੰ ਟੈਸਟ ਟੀਮ 'ਚ ਮਿਲੀ ਥਾਂ
. . .  1 day ago
ਟੀ.-20 ਲਈ ਧੋਨੀ, ਹਾਰਦਿਕ ਪੰਡਯਾ ਅਤੇ ਜਸਪ੍ਰੀਤ ਬੁਮਰਾਹ ਨੂੰ ਆਰਾਮ
. . .  1 day ago
ਵੈਸਟਇੰਡੀਜ਼ ਦੌਰੇ ਲਈ ਭਾਰਤੀ ਕ੍ਰਿਕਟ ਟੀਮ 'ਚ ਕਈ ਨੌਜਵਾਨ ਚਿਹਰੇ ਸ਼ਾਮਲ
. . .  1 day ago
ਵੈਸਟਇੰਡੀਜ਼ ਦੌਰੇ ਲਈ ਭਾਰਤੀ ਟੀਮ ਦਾ ਐਲਾਨ
. . .  1 day ago
ਕੇਂਦਰੀ ਮੰਤਰੀ ਰਾਮ ਵਿਲਾਸ ਪਾਸਵਾਨ ਦੇ ਭਰਾ ਰਾਮ ਚੰਦਰ ਪਾਸਵਾਨ ਦਾ ਦੇਹਾਂਤ
. . .  1 day ago
ਮੁੰਬਈ 'ਚ ਇਮਾਰਤ ਨੂੰ ਲੱਗੀ ਭਿਆਨਕ ਅੱਗ
. . .  1 day ago
ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮਾਂਗੇ ਰਾਮ ਗਰਗ ਨੂੰ ਭੇਂਟ ਕੀਤੀ ਸ਼ਰਧਾਂਜਲੀ
. . .  1 day ago
ਮੇਰੀ ਵੱਡੀ ਭੈਣ ਅਤੇ ਦੋਸਤ ਵਾਂਗ ਸੀ ਸ਼ੀਲਾ ਦੀਕਸ਼ਿਤ- ਸੋਨੀਆ ਗਾਂਧੀ
. . .  1 day ago
ਬਿੱਲ ਦਾ ਭੁਗਤਾਨ ਕਰਨ ਦੇ ਬਾਵਜੂਦ ਵੀ ਬਿਜਲੀ ਮਹਿਕਮੇ ਨੇ ਕੱਟਿਆ ਕੁਨੈਕਸ਼ਨ
. . .  1 day ago
ਕਾਂਗਰਸ ਹੈੱਡਕੁਆਰਟਰ 'ਚ ਲਿਆਂਦੀ ਗਈ ਸ਼ੀਲਾ ਦੀਕਸ਼ਿਤ ਦੀ ਮ੍ਰਿਤਕ ਦੇਹ, ਨੇਤਾਵਾਂ ਨੇ ਦਿੱਤੀ ਸ਼ਰਧਾਂਜਲੀ
. . .  1 day ago
ਝਾਰਖੰਡ 'ਚ ਭੀੜ ਨੇ ਔਰਤ ਸਣੇ ਚਾਰ ਲੋਕਾਂ ਦੀ ਕੁੱਟ-ਕੁੱਟ ਕੇ ਕੀਤੀ ਹੱਤਿਆ
. . .  1 day ago
'ਸ਼ਹੀਦ ਦਿਵਸ' ਮੌਕੇ ਮਮਤਾ ਵਲੋਂ ਧਰਮਤਲਾ 'ਚ ਕੀਤੀ ਜਾਵੇਗੀ ਰੈਲੀ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਗਰਗ ਦੇ ਦੇਹਾਂਤ 'ਤੇ ਪ੍ਰਗਟਾਇਆ ਦੁੱਖ
. . .  1 day ago
ਅੰਤਿਮ ਦਰਸ਼ਨਾਂ ਲਈ ਕਾਂਗਰਸ ਹੈੱਡਕੁਆਰਟਰ ਲਿਜਾਈ ਜਾ ਰਹੀ ਹੈ ਸ਼ੀਲਾ ਦੀਕਸ਼ਿਤ ਦੀ ਮ੍ਰਿਤਕ ਦੇਹ
. . .  1 day ago
ਮੋਗਾ ਪੁਲਿਸ ਨੇ ਹੈਰੋਇਨ ਅਤੇ ਲੱਖਾਂ ਦੀ ਨਕਦੀ ਸਣੇ ਦੋ ਵਿਅਕਤੀਆਂ ਨੂੰ ਕੀਤਾ ਕਾਬੂ
. . .  1 day ago
ਅਮਰੀਕਾ 'ਚ ਪੈ ਰਹੀ ਹੈ ਭਿਆਨਕ ਗਰਮੀ, 15 ਕਰੋੜ ਲੋਕ ਲੂ ਦੀ ਲਪੇਟ 'ਚ
. . .  1 day ago
ਲਾਲ ਕ੍ਰਿਸ਼ਨ ਅਡਵਾਨੀ ਨੇ ਦਿੱਤੀ ਸ਼ੀਲਾ ਦੀਕਸ਼ਿਤ ਨੂੰ ਸ਼ਰਧਾਂਜਲੀ
. . .  1 day ago
ਪਾਕਿਸਤਾਨ : ਹਸਪਤਾਲ 'ਚ ਹੋਇਆ ਆਤਮਘਾਤੀ ਬੰਬ ਧਮਾਕਾ, ਤਿੰਨ ਦੀ ਮੌਤ ਅਤੇ ਕਈ ਜ਼ਖ਼ਮੀ
. . .  about 1 hour ago
ਬਿਹਾਰ ਦੀਆਂ ਜੇਲ੍ਹਾਂ 'ਚ ਪੁਲਿਸ ਵਲੋਂ ਛਾਪੇਮਾਰੀ
. . .  about 1 hour ago
ਨਿਊਜ਼ੀਲੈਂਡ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  about 1 hour ago
ਸੁਸ਼ਮਾ ਸਵਰਾਜ ਨੇ ਭੇਂਟ ਕੀਤੀ ਸ਼ੀਲਾ ਦੀਕਸ਼ਿਤ ਨੂੰ ਸ਼ਰਧਾਂਜਲੀ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 13 ਜੇਠ ਸੰਮਤ 551
ਿਵਚਾਰ ਪ੍ਰਵਾਹ: ਸਾਡਾ ਸਭ ਤੋਂ ਵੱਡਾ ਦੁਸ਼ਮਣ ਸਾਡੀਆਂ ਬੇਕਾਬੂ ਖਾਹਿਸ਼ਾਂ ਹਨ। -ਅਗਿਆਤ

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਡਾ: ਅੰਬੇਡਕਰ ਭਵਨ ਸੂੰਢ 'ਚ ਬੁੱਧ ਪੂਰਨਿਮਾ ਦੇ ਸਬੰਧ 'ਚ ਸੂਬਾ ਪੱਧਰੀ ਸਮਾਗਮ

ਸੰਧਵਾਂ, 26 ਮਈ (ਪ੍ਰੇਮੀ ਸੰਧਵਾਂ) - ਡਾ: ਅੰਬੇਡਕਰ ਬੁੱਧਿਸ਼ਟ ਰਿਸੋਰਸ ਸੈਂਟਰ (ਡਾ: ਅੰਬੇਡਕਰ ਨਗਰ) ਸੰੂਢ ਵਿਖੇ ਡਾ: ਅੰਬੇਡਕਰ ਮੈਮੋਰੀਅਲ ਕਮੇਟੀ ਪੰਜਾਬ ਦੇ ਜਨਰਲ ਸਕੱਤਰ ਐਡਵੋਕੇਟ ਕੁਲਦੀਪ ਭੱਟੀ ਫਗਵਾੜਾ ਦੀ ਪ੍ਰਧਾਨਗੀ ਹੇਠ ਬੁੱਧ ਪੂਰਨਿਮਾ ਦੇ ਸਬੰਧੀ 'ਚ ਸੂਬਾ ਪੱਧਰੀ ਸਮਾਗਮ ਡਾ: ਅੰਬੇਡਕਰ ਮੈਮੋਰੀਅਲ ਕਮੇਟੀ ਪੰਜਾਬ ਵਲੋਂ ਕਰਵਾਏ ਗਏ ਸਮਾਗਮ ਦੀ ਸ਼ੁਰੂਆਤ ਡਾ: ਅੰਬੇਡਕਰ ਮੈਮੋਰੀਅਲ ਪਬਲਿਕ ਹਾਈ ਸਕੂਲ ਸੂੰਢ ਦੇ ਬੱਚਿਆਂ ਨੇ ਭਗਵਾਨ ਬੁੱਧ ਤੇ ਡਾ: ਭੀਮ ਰਾਓ ਅੰਬੇਡਕਰ ਦੇ ਜੀਵਨ ਨਾਲ ਸਬੰਧਤ ਰਚਨਾਵਾਂ ਪੇਸ਼ ਕਰ ਕੇ ਕੀਤੀ | ਐਡਵੋਕੇਟ ਕੁਲਦੀਪ ਭੱਟੀ ਫਗਵਾੜਾ, ਉਪ ਪ੍ਰਧਾਨ ਮੈਡਮ ਰਚਨਾ ਦੇਵੀ, ਮੂਰਤੀ ਮੱਲ ਯੂ. ਕੇ, ਬਲਦੇਵ ਰਾਜ ਜੱਸਲ ਮਕਸੂਦਾਂ ਆਦਿ ਬੁਲਾਰਿਆਂ ਨੇ ਭਗਵਾਨ ਬੁੱਧ ਦੇ ਜੀਵਨ 'ਤੇ ਸੰਖੇਪ ਚਾਨਣਾ ਪਾਇਆ | ਸਮਾਗਮ ਦੇ ਅੰਤ 'ਚ ਭੰਤੇ ਵਿਮਲ ਕੀਰਤੀ ਮੁੰਬਈ ਨੇ ਭਗਵਾਨ ਬੁੱਧ ਦੇ ਜੀਵਨ 'ਤੇ ਵਿਸਥਾਰ ਪੂਰਵਕ ਚਾਨਣਾ ਪਾਇਆ | ਐਡਵੋਕੇਟ ਕੁਲਦੀਪ ਭੱਟੀ ਫਗਵਾੜਾ ਨੇ ਭੰਤੇ ਵਿਮਲ ਕੀਰਤੀ ਮੁੰਬਈ ਅਤੇ ਹੋਰ ਸਾਰੇ ਮਹਿਮਾਨਾਂ ਦਾ ਧੰਨਵਾਦ ਕੀਤਾ | ਇਸ ਮੌਕੇ ਪਿ੍ੰ ਓਮ ਸਿੰਘ ਤੋਮਰ, ਹਰਭਜਨ ਸੁੰਮਨ, ਸਰਪੰਚ ਸੰਤੋਖ ਸਿੰਘ ਜੱਸੀ ਚੱਕ ਕਲਾਲ, ਅਮਰ ਚੰਦ ਅਟਾਰੀ, ਜੋਗਿੰੰਦਰ ਕੌਰ ਅਟਾਰੀ, ਦੀਨ ਦਿਆਲ, ਇੰਦਰਜੀਤ ਅਟਾਰੀ, ਕਿਰਨਦੀਪ ਕੌਰ ਸੰਧੀ, ਜੋਰਾਵਰ ਸੰਧੀ, ਸੁਨੀਤਾ ਰਾਣੀ, ਬਹਾਦਰ ਲਾਲ ਸੰਧਵਾਂ, ਹੈਪੀ ਫਗਵਾੜਾ, ਮੈਡਮ ਦਲਜੀਤ ਕੌਰ ਲਾਦੀਆਂ, ਰੁਪਿੰਦਰ ਕੌਰ, ਕਮਸ਼ੀਰ ਕੌਰ, ਰੁਪਿੰਦਰਦੀਪ ਕੌਰ, ਮੋਨਿਕਾ ਹੀਰਾ, ਸੋਮ ਪ੍ਰਕਾਸ਼, ਮਨਦੀਪ ਕੁਮਾਰ, ਅੰਜਲੀ ਆਦਿ ਹਾਜ਼ਰ ਸਨ |

ਮਨੀਸ਼ ਤਿਵਾੜੀ ਦੀ ਜਿੱਤ ਦੀ ਖ਼ੁਸ਼ੀ ਵਿਚ ਲੱਡੂ ਵੰਡੇ

ਬਲਾਚੌਰ, 26 ਮਈ (ਦੀਦਾਰ ਸਿੰਘ ਬਲਾਚੌਰੀਆ)-ਇੰਡੀਅਨ ਨੈਸ਼ਨਲ ਕਾਂਗਰਸ ਦੇ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਉਮੀਦਵਾਰ ਮਨੀਸ਼ ਤਿਵਾੜੀ ਦੀ ਜਿੱਤ ਵਿਚ ਵਾਰਡ ਨੰਬਰ ਇਕ (ਸਿਆਣਾ) ਦੀ ਕੌਾਸਲਰ ਬਲਵਿੰਦਰ ਕੌਰ, ਉਸਦੇ ਪਰਿਵਾਰਕ ਮੈਂਬਰਾਂ ਤੇ ਵਾਰਡ ਵਾਸੀਆਂ ...

ਪੂਰੀ ਖ਼ਬਰ »

ਸ਼ਿਆਮਾ ਸ਼ਿਆਮ ਸੰਕੀਰਤਨ ਮੰਡਲ ਦਾ ਸ੍ਰੀ ਹਰੀ ਨਾਮ ਸੰਕੀਰਤਨ 2 ਨੂੰ

ਨਵਾਂਸ਼ਹਿਰ, 26 ਮਈ (ਹਰਮਿੰਦਰ ਸਿੰਘ ਪਿੰਟੂ)-ਸ਼ਿਆਮਾ ਸ਼ਿਆਮ ਸੰਕੀਰਤਨ ਮੰਡਲ ਨਵਾਂਸ਼ਹਿਰ ਵਲੋਂ ਆਪਣੇ 18ਵੇਂ ਮੂਰਤੀ ਸਥਾਪਨਾ ਦਿਵਸ ਮੌਕੇ 2 ਜੂਨ ਦਿਨ ਐਤਵਾਰ ਨੂੰ ਮੰਦਰ ਸ਼ਿਵ ਧਾਮ ਨਹਿਰੂ ਗੇਟ ਨਵਾਂਸ਼ਹਿਰ ਵਿਖੇ ਕਰਵਾਇਆ ਜਾ ਰਿਹਾ ਹੈ | ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਸੜਕ ਦੀ ਚੌੜਾਈ ਵਿਚ ਅੜਿੱਕਾ ਪਾਉਂਦੇ ਦਰੱਖਤਾਂ ਤੇ ਬਿਜਲੀ ਦੇ ਖੰਭਿਆਂ ਨੂੰ ਹਟਾਉਣ ਦੀ ਮੰਗ

ਭੱਦੀ, 26 ਮਈ (ਨਰੇਸ਼ ਧੌਲ)-ਪਿਛਲੇ 3-4 ਮਹੀਨਿਆਂ ਤੋਂ ਧੀਮੀ ਗਤੀ ਨਾਲ ਚੱਲ ਰਹੇ ਭੱਦੀ-ਬਲਾਚੌਰ ਮੁੱਖ ਸੜਕ ਦੇ ਨਵੀਨੀਕਰਨ ਦੇ ਕਾਰਜ ਕਾਰਨ ਜਿੱਥੇ ਹੁਣ ਤੱਕ ਸਮੁੱਚੇ ਇਲਾਕਾ ਵਾਸੀ ਕਈ ਤਰ੍ਹਾਂ ਦੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰ ਰਹੇ ਹਨ ਉੱਥੇ ਸੜਕ ਦੀ ਚੌੜਾਈ ਕਰਨ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਬਲਵੀਰ ਸਿੰਘ ਸਿੱਧੂ ਕੱਲ੍ਹ ਬਲਾਚੌਰ ਆਉਣਗੇ

ਬਲਾਚੌਰ, 26 ਮਈ (ਦੀਦਾਰ ਸਿੰਘ ਬਲਾਚੌਰੀਆ)-ਕੈਬਨਿਟ ਮੰਤਰੀ ਬਲਵੀਰ ਸਿੰਘ ਸਿੱਧੂ 28 ਮਈ ਨੂੰ ਸਵੇਰੇ ਸਾਢੇ 9 ਵਜੇ ਸਰਕਾਰੀ ਸੈਂਕਡਰੀ ਸਕੂਲ ਲੜਕੀਆਂ ਬਲਾਚੌਰ ਵਿਖੇ ਮੈਡਮ ਜਸਵੀਰ ਕੌਰ ਸੈਣੀ ਐਜੂਕੇਸ਼ਨਲ ਵੈੱਲਫੇਅਰ ਟਰੱਸਟ, ਬਲਾਚੌਰ ਵੱਲੋਂ ਕਰਵਾਏ ਜਾਣ ਵਾਲੇ ਸਮਾਗਮ ...

ਪੂਰੀ ਖ਼ਬਰ »

ਪੈਲੇਸ ਦੀ ਥਾਂ ਘਰ ਵਿਚ ਲੜਕੀ ਦਾ ਵਿਆਹ ਕਰਨ ਵਾਲਾ ਪਰਿਵਾਰ ਸਨਮਾਨਿਤ

ਬੰਗਾ, 26 ਮਈ (ਕਰਮ ਲਧਾਣਾ) - ਪੰਜਾਬੀ ਵਿਆਹਾਂ ਦੀ ਪੁਰਾਤਨ ਸ਼ਾਨ ਨੂੰ ਬਹਾਲ ਕਰਨ ਅਤੇ ਪੈਲੇਸ ਕਲਚਰ ਨੂੰ ਠੱਲ ਪਾਉਣ ਲਈ ਪਠਲਾਵਾ ਪਿੰਡ ਦੇ ਵਸਨੀਕ ਉੱਘੇ ਸਮਾਜ ਸੇਵੀ ਕੁਲਦੀਪ ਸਿੰਘ ਪਠਲਾਵਾ ਪੀਜ਼ਾ ਹੌਟ ਵਲੋਂ ਆਪਣੀਆਂ ਲੜਕੀਆਂ ਦਾ ਵਿਆਹ ਕਿਸੇ ਪੈਲੇਸ 'ਚ ਕਰਨ ਦੀ ਥਾਂ ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮਦਾਸ ਸੇਵਾ ਸੁਸਾਇਟੀ ਨੇ ਦੰਦਾਂ ਦਾ ਚੈਰੀਟੇਬਲ ਕਲੀਨਿਕ ਖੋਲਿ੍ਹਆ

ਨਵਾਂਸ਼ਹਿਰ, 26 ਮਈ (ਹਰਮਿੰਦਰ ਸਿੰਘ ਪਿੰਟੂ)- ਸ੍ਰੀ ਗੁਰੂ ਰਾਮਦਾਸ ਸੇਵਾ ਸੁਸਾਇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਚਲਾਏ ਜਾ ਰਹੇ ਸਮਾਜ ਸੇਵਾ ਦੇ ਕੰਮਾਂ ਨੂੰ ਅੱਗੇ ਤੋਰਦੇ ਹੋਏ ਅੱਜ ਦੰਦਾਂ ਦੇ ਚੈਰੀਟੇਬਲ ਕਲੀਨਿਕ ਦਾ ਉਦਘਾਟਨ ਸਾਬਕਾ ਵਿਧਾਇਕ ਗੁਰਇਕਬਾਲ ਕੌਰ ...

ਪੂਰੀ ਖ਼ਬਰ »

ਦਿਨ ਦਿਹਾੜੇ 40 ਹਜ਼ਾਰ ਦੀ ਨਕਦੀ ਚੋਰੀ

ਰਾਹੋਂ, 26 ਮਈ (ਬਲਬੀਰ ਸਿੰਘ ਰੂਬੀ)-ਸਥਾਨਕ ਸਤਿਗੁਰੂ ਨਗਰ ਵਿਖੇ ਦੁਪਹਿਰ ਦੇ ਸਮੇਂ ਇੱਕ ਘਰ ਦੀ ਕੰਧ ਟੱਪ ਕੇ ਚੋਰੀ ਕਰਨ ਦਾ ਸਮਾਚਾਰ ਮਿਲਿਆ ਹੈ | ਘਰ ਦੇ ਮਾਲਕ ਬਲਜਿੰਦਰ ਸਿੰਘ ਪੁੱਤਰ ਜਸਵੰਤ ਸਿੰਘ ਨੇ ਦੱਸਿਆ ਕਿ ਬੀਤੇ ਕੱਲ੍ਹ ਉਹ ਪਰਿਵਾਰ ਸਮੇਤ ਗੇਟ ਨੂੰ ਤਾਲਾ ਲਗਾ ...

ਪੂਰੀ ਖ਼ਬਰ »

ਮਾਤਾ ਨੈਣਾ ਦੇਵੀ ਮੰਦਰ ਬੰਗਾ ਦੀ ਗੋਲਕ ਚੋਰੀ

ਬੰਗਾ, 26 ਮਈ (ਕਰਮ ਲਧਾਣਾ) - ਸਥਾਨਕ ਮਾਤਾ ਨੈਣਾ ਦੇਵੀ ਮੰਦਰ ਦੇ ਮੁੱਖ ਦੁਆਰ ਦੇ ਤਾਲੇ ਤੋੜ ਕੇ ਰਾਤ ਸਮੇਂ ਚੋਰਾਂ ਨੇ ਗੋਲਕ ਚੋਰੀ ਕਰ ਲਈ | ਇਕੱਤਰ ਕੀਤੀ ਜਾਣਕਾਰੀ ਮੁਤਾਬਿਕ ਬੀਤੀ ਰਾਤ ਸਥਾਨਕ ਮੁਕੰਦਪੁਰ ਰੋਡ 'ਤੇ ਸਥਿੱਤ ਉਕਤ ਮੰਦਰ ਨੂੰ ਚੋਰਾਂ ਨੇ ਨਿਸ਼ਾਨਾ ਬਣਾਇਆ | ...

ਪੂਰੀ ਖ਼ਬਰ »

ਫੱਤੋਵਾਲ 'ਚ ਪਹਿਲਾ ਟਰੈਕਟਰ ਤਵੀਆਂ ਦਾ ਮੁਕਾਬਲਾ

ਬੁੱਲ੍ਹੋਵਾਲ, 26 ਮਈ (ਜਸਵੰਤ ਸਿੰਘ)- ਚੜ੍ਹਦੀਕਲਾ ਵੈਲਫੇਅਰ ਸਪੋਰਟਸ ਕਲੱਬ ਵਲੋਂ ਪਿੰਡ ਫੱਤੋਵਾਲ 'ਚ ਜਸਵਿੰਦਰ ਸਿੰਘ ਢੱਡਾ, ਸੁਖਵਿੰਦਰ ਸਿੰਘ ਢੀਂਡਸਾ, ਸੋਨੂੰ ਢਿੱਲੋਂ, ਮਨਦੀਪ ਸੂਰੀ, ਗੁਰਪ੍ਰੀਤ ਸੈਣੀ, ਸਾਬਕਾ ਸਰਪੰਚ ਮਨਦੀਪ ਬੈਂਸ ਦੀ ਅਗਵਾਈ 'ਚ ਪ੍ਰਵਾਸੀ ...

ਪੂਰੀ ਖ਼ਬਰ »

ਜਥੇ: ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਦਾ ਸਨਮਾਨ

ਚੱਬੇਵਾਲ, 26 ਮਈ (ਰਾਜਾ ਸਿੰਘ ਪੱਟੀ)- ਪਾਉਂਟਾ ਸਾਹਿਬ ਦੇ ਸ਼ਹੀਦੀ ਜੋੜ-ਮੇਲੇ ਮੌਕੇ ਪਾਉਂਟਾ ਸਾਹਿਬ ਦੇ ਸ਼ਹੀਦੀ ਸਾਕੇ ਦੇ ਚਸ਼ਮਦੀਦ ਗਵਾਹ ਜਥੇਦਾਰ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਤੇ ਬੀਬੀ ਯਸ਼ਪਾਲ ਕੌਰ ਹਰੀਆਂ ਵੇਲਾਂ ਵਲੋਂ ਨਿਭਾਈਆਂ ਜਾ ਰਹੀਆਂ ਪੰਥਕ ਅਤੇ ...

ਪੂਰੀ ਖ਼ਬਰ »

ਨਿਰਪਾਲ ਸਿੰਘ ਗੁੱਜਰ ਨੇ ਸੋਨੇ ਦੇ 2 ਤੇ ਕਾਂਸੀ ਦਾ ਇਕ ਤਗਮਾ ਜਿੱਤਿਆ

ਮਾਹਿਲਪੁਰ, 26 ਮਈ (ਰਜਿੰਦਰ ਸਿੰਘ)- ਪਿੰਡ ਗੁੱਜਰ ਦਾ ਜੰਮਪਲ ਨੌਜਵਾਨ ਨਿਰਪਾਲ ਸਿੰਘ ਗੁੱਜਰ ਪੁੱਤਰ ਮਹਿੰਦਰ ਪਾਲ ਨੇ ਡਰਬੀ ਇੰਗਲੈਡ 'ਚ ਹੋਈ ਬਿ੍ਟਿਸ਼ ਓਪਨ ਪਾਵਰ ਲਿਫਟਿੰਗ ਚੈਪੀਅਨਸ਼ਿਪ 'ਚ ਫੁੱਲ ਪਾਵਰ ਲਿਫਟਿੰਗ, ਬੈਚ ਤੇ ਡੈੱਡ 'ਚ ਦੋ ਸੋਨੇ ਤੇ ਇਕ ਤਾਂਬੇ ਦੇ ਤਗਮੇ ...

ਪੂਰੀ ਖ਼ਬਰ »

ਵਾਰਡ ਨੰ: 13 ਤੋਂ ਸੋਮ ਪ੍ਰਕਾਸ਼ ਦੀ ਜਿੱਤ ਦੀ ਖੁਸ਼ੀ 'ਚ ਸਮਾਗਮ

ਹੁਸ਼ਿਆਰਪੁਰ, 26 ਮਈ (ਬਲਜਿੰਦਰਪਾਲ ਸਿੰਘ)- ਲੋਕ ਸਭਾ ਹੁਸ਼ਿਆਰਪੁਰ ਤੋਂ ਅਕਾਲੀ-ਭਾਜਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਸੋਮ ਪ੍ਰਕਾਸ਼ ਦੀ ਜਿੱਤ ਦੀ ਖੁਸ਼ੀ ਮਨਾਉਣ ਤੇ ਵੋਟਰਾਂ ਦਾ ਧੰਨਵਾਦ ਕਰਨ ਲਈ ਵਾਰਡ ਨੰ: 13 'ਚ ਕੌਾਸਲਰ ਮੀਨੂੰ ਸੇਠੀ ਦੀ ਅਗਵਾਈ 'ਚ ਸਮਾਗਮ ਕਰਵਾਇਆ ...

ਪੂਰੀ ਖ਼ਬਰ »

ਗੁਰਦੁਆਰਾ ਸ਼ਹੀਦਾਂ ਭੂਲਪੁਰ 'ਚ ਲੜੀ ਦੇ 2 ਪਾਠਾਂ ਦੇ ਭੋਗ ਪਾਏ

ਮਿਆਣੀ, 26 ਮਈ (ਹਰਜਿੰਦਰ ਸਿੰਘ ਮੁਲਤਾਨੀ)- ਗੁਰਦੁਆਰਾ ਸ਼ਹੀਦਾਂ ਸ੍ਰੀ ਗੁਰੂ ਅਰਜਨ ਦੇਵ ਜੀ ਭੂਲਪੁਰ ਵਿਖੇ ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਦੇ ਸਬੰਧ ਵਿਚ ਆਰੰਭ ਹੋਈ ਸ੍ਰੀ ਆਖੰਡ ਪਾਠ ਦੀ ਲੜੀ ਤਹਿਤ 2 ਅਖੰਡ ਪਾਠਾਂ ਦੇ ਭੋਗ ਪਾਏ ...

ਪੂਰੀ ਖ਼ਬਰ »

ਮਿਹਨਤ ਤੇ ਲਗਨ ਨਾਲ ਕੋਈ ਵੀ ਮੰਜ਼ਿਲ ਪ੍ਰਾਪਤ ਕੀਤੀ ਜਾ ਸਕਦੀ ਹੈ- ਰਾਣਾ

ਹੁਸ਼ਿਆਰਪੁਰ, 26 ਮਈ (ਨਰਿੰਦਰ ਸਿੰਘ ਬੱਡਲਾ)- ਸਰਕਾਰੀ ਹਾਈ ਸਕੂਲ ਫੁਗਲਾਣਾ 'ਚ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਨਤੀਜਿਆਂ 'ਚ ਵਧੀਆ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕਰਨ ਲਈ ਸਮਾਗਮ ਕਰਵਾਇਆ ਗਿਆ, ਜਿਸ 'ਚ ਮੁੱਖ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ

ਮਾਹਿਲਪੁਰ, 26 ਮਈ (ਰਜਿੰਦਰ ਸਿੰਘ)- ਧਰਮ ਪ੍ਰਚਾਰ ਕਮੇਟੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਵਲੋਂ ਮਨਾਏ ਜਾ ਰਹੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਤੇ ਕੀਰਤਨ ਦਰਬਾਰ ਗੁਰਦੁਆਰਾ ...

ਪੂਰੀ ਖ਼ਬਰ »

ਗੁਰਦੁਆਰਾ ਗੁਰੂ ਰਵਿਦਾਸ ਨਿਵਾਸ ਆਲਮਪੁਰ ਵਿਖੇ ਮੈਡੀਕਲ ਕੈਂਪ

ਮਿਆਣੀ, 26 ਮਈ (ਹਰਜਿੰਦਰ ਸਿੰਘ ਮੁਲਤਾਨੀ)- ਗੁਰਦੁਆਰਾ ਗੁਰੂ ਰਵਿਦਾਸ ਨਿਵਾਸ ਆਲਮਪੁਰ ਵਿਚ ਪਾਠਕ ਹਸਪਤਾਲ ਟਾਂਡਾ ਵਲੋਂ ਗੁਰਦੁਆਰਾ ਕਮੇਟੀ, ਪੰਚਾਇਤ ਅਤੇ ਬਾਬਾ ਦੀਪ ਸਿੰਘ ਸੁਸਾਇਟੀ ਦੇ ਸਹਿਯੋਗ ਨਾਲ ਇਕ ਰੋਜ਼ਾ ਮੁਫ਼ਤ ਮੈਡੀਕਲ ਕੈਂਪ ਲਾਇਆ ਗਿਆ | ਡਾਕਟਰ ਐੱਨ. ਡੀ. ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਸੇਵਾ ਸੁਸਾਇਟੀ ਵਲੋਂ ਸੜਕਾਂ 'ਚ ਟੋਏ ਭਰਨ ਦੀ ਮੁਹਿੰਮ ਸ਼ੁਰੂ

ਦਸੂਹਾ, 26 ਮਈ (ਭੁੱਲਰ)- ਸ੍ਰੀ ਗੁਰੂ ਹਰਗੋਬਿੰਦ ਸਾਹਿਬ ਸੇਵਾ ਸੁਸਾਇਟੀ ਵਲੋਂ ਪ੍ਰਧਾਨ ਦੀਦਾਰ ਸਿੰਘ ਕਾਲਾ ਦੀ ਅਗਵਾਈ ਹੇਠ ਸੜਕਾਂ 'ਚ ਟੋਏ ਭਰਨ ਦੀ ਮੁਹਿੰਮ ਸ਼ੁਰੂ ਕੀਤੀ ਗਈ | ਇਸ ਸਬੰਧੀ ਉਨ੍ਹਾਂ ਦੱਸਿਆ ਕਿ ਸ਼ਹਿਰ ਦੇ ਮੁੱਖ ਮਾਰਗਾਂ ਜਿਥੇ ਹਮੇਸ਼ਾ ਜ਼ਿਆਦਾ ...

ਪੂਰੀ ਖ਼ਬਰ »

ਬੀਬੀ ਹਰਜਿੰਦਰ ਕੌਰ ਸੰਨਸੋਆ ਨੂੰ ਦਿੱਤੀ ਨਮ ਅੱਖਾਂ ਨਾਲ ਅੰਤਿਮ ਵਿਦਾਈ

ਮਜਾਰੀ/ਸਾਹਿਬਾ, 26 ਮਈ (ਨਿਰਮਲਜੀਤ ਸਿੰਘ ਚਾਹਲ)-ਬੀਬੀ ਹਰਜਿੰਦਰ ਕੌਰ ਸੰਨਸੋਆ (55) ਪਤਨੀ ਹਲਵਾਈ ਤੇਲੂ ਰਾਮ ਸੰਨਸੋਆ ਪਿੰਡ ਰੱਕੜਾਂ ਢਾਹਾਂ ਜਿੰਨਾ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ, ਦੀ ਮਿ੍ਤਕ ਦੇਹ ਦਾ ਅੰਤਿਮ ਸੰਸਕਾਰ ਅੱਜ ਪਿੰਡ ਰੱਕੜਾਂ ਢਾਹਾਂ ਦੀ ਸ਼ਮਸ਼ਾਨ ...

ਪੂਰੀ ਖ਼ਬਰ »

ਬਾਲਾ ਪੀਰ ਦੇ ਮੇਲੇ ਦੌਰਾਨ ਗਾਇਕ ਜੋੜੀ ਸੁਖਵਿੰਦਰ ਬੁੱਗਾ ਤੇ ਮਨਪ੍ਰੀਤ ਬੁੱਗਾ ਨੇ ਬੰਨੇ੍ਹ ਰੰਗ

ਮੁਕੰਦਪੁਰ, 26 ਮਈ (ਅਮਰੀਕ ਸਿੰਘ ਢੀਂਡਸਾ) - ਪਿੰਡ ਸਰਹਾਲ ਕਾਜ਼ੀਆਂ ਵਿਖੇ ਬਾਬਾ ਬਾਲਾ ਪੀਰ ਦੇ ਅਸਥਾਨ 'ਤੇ ਸਮੂਹ ਨਗਰ ਨਿਵਾਸੀਆਂ ਤੇ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਸਲਾਨਾ ਮੇਲਾ ਕਰਵਾਇਆ ਗਿਆ | ਇਸ ਦੌਰਾਨ ਸਰਦਾਰ ਦਿਲਮਿਲ ਸਿੰਘ ਸੋਚ (ਆਈ. ਆਰ. ਐਸ) ਬਤੌਰ ਮੁੱਖ ...

ਪੂਰੀ ਖ਼ਬਰ »

ਪ੍ਰਵੀਨ ਚੋਪੜਾ ਦੀ ਮਿ੍ਤਕ ਦੇਹ ਪੰਜਾਬ ਲਿਆਉਣ ਲਈ ਵਾਰਸ 'ਆਪ' ਦੇ ਨੇਤਾਵਾਂ ਨੂੰ ਮਿਲੇ

ਬੰਗਾ, 26 ਮਈ (ਜਸਬੀਰ ਸਿੰਘ ਨੂਰਪੁਰ) - ਲੰਗੇਰੀ ਦੇ ਇਟਲੀ 'ਚ ਕਤਲ ਹੋਏ ਪ੍ਰਵੀਨ ਚੋਪੜਾ ਦੇ ਪਰਿਵਾਰਕ ਮੈਂਬਰ ਉਸ ਦੀ ਮਿ੍ਤਕ ਦੇਹ ਪੰਜਾਬ ਲਿਆਉਣ ਲਈ ਬਲਵੀਰ ਕਰਨਾਣਾ ਜਨਰਲ ਸਕੱਤਰ ਆਮ ਆਦਮੀ ਪਾਰਟੀ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨੂੰ ਮਿਲੇ | ਸਤਪਾਲ ਚੋਪੜਾ ਵਾਸੀ ...

ਪੂਰੀ ਖ਼ਬਰ »

ਮੈਡੀਕਲ ਪੈ੍ਰਕਟੀਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ

ਨਵਾਂਸ਼ਹਿਰ, 26 ਮਈ (ਹਰਵਿੰਦਰ ਸਿੰਘ)-ਅੱਜ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ ਜ਼ਿਲ੍ਹਾ ਪ੍ਰਧਾਨ ਕਸਮੀਰ ਸਿੰਘ ਸੁਜੋਵਾਲ ਦੀ ਪ੍ਰਧਾਨਗੀ ਹੇਠ ਨਵਾਂਸ਼ਹਿਰ ਵਿਖੇ ਹੋਈ | ਇਸ ਮੌਕੇ ਸਟੇਟ ਚੇਅਰਮੈਨ ਦਿਲਦਾਰ ਸਿੰਘ ਚਾਹਲ ਅਤੇ ਸਟੇਟ ...

ਪੂਰੀ ਖ਼ਬਰ »

ਜਨਵਾਦੀ ਨੌਜਵਾਨ ਸਭਾ ਤਹਿਸੀਲ ਬੰਗਾ ਦੀ ਮੀਟਿੰਗ

ਬੰਗਾ, 26 ਮਈ (ਜਸਬੀਰ ਸਿੰਘ ਨੂਰਪੁਰ) - ਭਾਰਤ ਦੀ ਜਨਵਾਦੀ ਨੌਜਵਾਨ ਸਭਾ ਦੇ ਇੰਚਾਰਜ਼ ਕਾਮਰੇਡ ਬਲਵਿੰਦਰ ਪਾਲ ਬੰਗਾ ਦੀ ਰਿਹਾਇਸ਼ 'ਤੇ ਤਹਿਸੀਲ ਕਮੇਟੀ ਡੀ. ਵਾਈ. ਐਫ. ਆਈ ਦੀ ਮੀਟਿੰਗ ਪ੍ਰਮੋਦ ਪਾਲ ਬੰਗਾ ਦੀ ਪ੍ਰਧਾਨਗੀ ਹੇਠ ਕੀਤੀ ਗਈ | ਸਭ ਤੋਂ ਪਹਿਲਾਂ ਗੁਜ਼ਰਾਤ ਦੇ ...

ਪੂਰੀ ਖ਼ਬਰ »

ਸਿੰਗਲ ਟ੍ਰੈਕ 'ਉਹ ਦਿਨ ਦੂਰ ਨਹੀਂ' ਦੇ ਵੀਡੀਓ ਦਾ ਪੋਸਟਰ ਜਾਰੀ

ਕਟਾਰੀਆਂ, 26 ਮਈ (ਨਵਜੋਤ ਸਿੰਘ ਜੱਖੂ) - ਸੰਗੀਤ ਦੀ ਦੁਨੀਆਂ 'ਚ ਤੇਜ਼ੀ ਨਾਲ ਆਪਣਾ ਨਾਮ ਸਥਾਪਿਤ ਕਰ ਰਹੀਆਂ ਕੌਰ ਸਿਸਟਰਜ਼ ਦੇ ਨਾਂਅ ਨਾਲ ਜਾਣੀਆਂ ਜਾਂਦੀਆਂ ਦੋ ਨੰਨ੍ਹੀਆਂ ਗਾਇਕਾਵਾਂ ਦੇ ਨਵੇਂ ਸਿੰਗਲ ਟ੍ਰੈਕ 'ਉਹ ਦਿਨ ਦੂਰ ਨਹੀਂ' ਦਾ ਵੀਡੀਓ ਪਿੰਡ ਕਟਾਰੀਆਂ ਦੇ ...

ਪੂਰੀ ਖ਼ਬਰ »

ਚੇਤਾ 'ਚ ਬਾਬਾ ਫਤਿਹਦੀਨ ਸ਼ਾਹ ਦੇ ਸਾਲਾਨਾ ਜੋੜ ਮੇਲੇ ਦਾ ਪੋਸਟਰ ਜਾਰੀ

ਕਟਾਰੀਆਂ, 26 ਮਈ (ਨਵਜੋਤ ਸਿੰਘ ਜੱਖੂ) - ਬੰਗਾ ਬਲਾਕ ਦੇ ਪਿੰਡ ਚੇਤਾ ਵਿਖੇ ਬਾਬਾ ਫਤਿਹਦੀਨ ਸ਼ਾਹ ਦੇ ਦਰਬਾਰ 'ਤੇ ਸਲਾਨਾ ਜੋੜ ਮੇਲਾ ਸਮੂਹ ਨਗਰ ਨਿਵਾਸੀਆਂ, ਇਲਾਕਾ ਨਿਵਾਸੀਆਂ, ਐਨ. ਆਈ. ਵੀਰਾਂ ਦੇ ਸਹਿਯੋਗ ਨਾਲ 31 ਮਈ ਦਿਨ ਸ਼ੁੱਕਰਵਾਰ ਅਤੇ 1 ਜੂਨ ਦਿਨ ਸ਼ਨੀਵਾਰ ਨੂੰ ...

ਪੂਰੀ ਖ਼ਬਰ »

ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੇ ਸੇਵਾਦਾਰ ਬੱਚੇ ਪਠਲਾਵਾ ਸੰਸਥਾ ਵਲੋਂ ਸਨਮਾਨਿਤ

ਬੰਗਾ, 26 ਮਈ (ਕਰਮ ਲਧਾਣਾ) - ਏਕ ਨੂਰ ਸਵੈ ਸੇਵੀ ਸੰਸਥਾ ਪਠਲਾਵਾ ਦੇ ਚੇਅਰਮੈਨ ਇੰਦਰਜੀਤ ਸਿੰਘ ਵਾਰੀਆ ਦੇ ਸਪੁੱਤਰ ਡਾ: ਪਰਮਿੰਦਰ ਸਿੰਘ ਵਾਰੀਆ ਵਲੋਂ ਹੱਡੀਆਂ ਦੇ ਮਾਹਿਰ ਡਾਕਟਰ ਵਜੋਂ ਡਿਗਰੀ ਹਾਸਲ ਕਰਨ ਦੀ ਖੁਸ਼ੀ ਵਿਚ ਅਤੇ ਸਰਬੱਤ ਦੇ ਭਲੇ ਹਿੱਤ ਸੰਸਥਾ ਵਲੋਂ ...

ਪੂਰੀ ਖ਼ਬਰ »

ਪ੍ਰਵੀਨ ਚੋਪੜਾ ਦੀ ਮਿ੍ਤਕ ਦੇਹ ਪੰਜਾਬ ਲਿਆਉਣ ਲਈ ਵਾਰਸ 'ਆਪ' ਦੇ ਨੇਤਾਵਾਂ ਨੂੰ ਮਿਲੇ

ਬੰਗਾ, 26 ਮਈ (ਜਸਬੀਰ ਸਿੰਘ ਨੂਰਪੁਰ) - ਲੰਗੇਰੀ ਦੇ ਇਟਲੀ 'ਚ ਕਤਲ ਹੋਏ ਪ੍ਰਵੀਨ ਚੋਪੜਾ ਦੇ ਪਰਿਵਾਰਕ ਮੈਂਬਰ ਉਸ ਦੀ ਮਿ੍ਤਕ ਦੇਹ ਪੰਜਾਬ ਲਿਆਉਣ ਲਈ ਬਲਵੀਰ ਕਰਨਾਣਾ ਜਨਰਲ ਸਕੱਤਰ ਆਮ ਆਦਮੀ ਪਾਰਟੀ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨੂੰ ਮਿਲੇ | ਸਤਪਾਲ ਚੋਪੜਾ ਵਾਸੀ ...

ਪੂਰੀ ਖ਼ਬਰ »

ਪੱਲੀ ਝਿੱਕੀ 'ਚ ਮੇਲੇ ਦੌਰਾਨ ਦੂਜੇ ਦਿਨ ਗਾਇਕ ਡੂੰਮੇਵਾਲੀਏ ਨੇ ਖੂਬ ਰੰਗ ਬੰਨਿ੍ਹਆ

ਪੱਲੀ ਝਿੱਕੀ, 26 ਮਈ (ਕੁਲਦੀਪ ਸਿੰਘ ਪਾਬਲਾ) - ਬਾਬਾ ਸ਼ਾਹ ਕੁਮਾਲ, ਬਾਬਾ ਚਾਓ, ਬਾਬਾ ਜਤੀ ਅਤੇ ਬਾਬਾ ਕਾਬਲੀ ਦੇ ਝਿੱੜੀ ਅਸਥਾਨ ਪਿੰਡ ਪੱਲੀ ਝਿੱਕੀ ਵਿਖੇ ਸਲਾਨਾ ਜੋੜ ਮੇਲੇ ਦੌਰਾਨ ਗਾਇਕ ਕਮਲ ਕਟਾਣੀਆਂ ਨੇ ਸਟੇਜ ਪ੍ਰੋਗਰਾਮ ਤਹਿਤ ਦਰਸ਼ਕਾਂ ਦਾ ਖੂਬ ਮਨੋਰੰਜਨ ਕੀਤਾ ...

ਪੂਰੀ ਖ਼ਬਰ »

ਗੰਧਲੇ ਹੋ ਰਹੇ ਵਾਤਾਵਰਨ ਨੂੰ ਬਚਾਉਣ ਲਈ ਬੂਟੇ ਲਗਾਉਂਣੇ ਜ਼ਰੂਰੀ - ਪਿ੍ੰ: ਕਸ਼ਮੀਰ ਚੰਦ

ਸੰਧਵਾਂ, 26 ਮਈ (ਪ੍ਰੇਮੀ ਸੰਧਵਾਂ) - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੂੰਢ-ਮਕਸੂਦਪੁਰ ਵਿਖੇ ਪਿ੍ੰ: ਕਸ਼ਮੀਰ ਚੰਦ ਦੀ ਅਗਵਾਈ 'ਚ ਵਾਤਾਵਰਨ ਦਿਵਸ ਮਨਾਇਆ ਗਿਆ ਅਤੇ ਸਕੂਲ ਦੇ ਵੇਹੜੇ ਵਿਚ 1100 ਦੇ ਕਰੀਬ ਸਕੂਲ ਸਟਾਫ਼ ਦੇ ਸਹਿਯੋਗ ਨਾਲ ਛਾਂਦਾਰ, ਫੁੱਲਦਾਰ, ਫਲਦਾਰ ਅਤੇ ...

ਪੂਰੀ ਖ਼ਬਰ »

ਸਵੈ-ਇੱਛਤ ਸਮਰ ਕੈਂਪਾਂ ਨਾਲ ਅਧਿਆਪਕ ਕਰਨਗੇ ਵਿਦਿਆਰਥੀਆਂ ਦੀ ਸਿਰਜਣਾਤਮਕ ਪ੍ਰਤਿਭਾ ਦਾ ਵਿਕਾਸ

ਨਵਾਂਸ਼ਹਿਰ, 26 ਮਈ (ਗੁਰਬਖਸ਼ ਸਿੰਘ ਮਹੇ)- ਜ਼ਿਲ੍ਹਾ ਸਿੱਖਿਆ ਅਫ਼ਸਰ ਕੋਮਲ ਚੋਪੜਾ ਵਲੋਂ ਦੱਸਿਆ ਗਿਆ ਕਿ ਗਰਮੀਆਂ ਦੀਆਂ ਛੁੱਟੀਆਂ ਵਿਚ ਵੱਖ-ਵੱਖ ਬਲਾਕਾਂ ਦੇ ਲਗਪਗ 100 ਸਕੂਲਾਂ ਦੇ ਅਧਿਆਪਕਾਂ ਵਲੋਂ ਸਵੈ-ਇਛੱਤ ਸਮਰ ਕੈਂਪ ਲਗਾਏ ਜਾ ਰਹੇ ਹਨ ਤਾਂ ਜੋ ਵਿਦਿਆਰਥੀਆਂ ...

ਪੂਰੀ ਖ਼ਬਰ »

ਵਿਸ਼ਵ ਵਾਤਾਵਰਨ ਦਿਵਸ ਮੌਕੇ 5 ਜੂਨ ਨੂੰ ਹਰੇਕ ਵਿਅਕਤੀ ਬੂਟੇ ਲਗਾਵੇ-ਭੱਟੀ

ਨਵਾਂਸ਼ਹਿਰ, 26 ਮਈ (ਗੁਰਬਖਸ਼ ਸਿੰਘ ਮਹੇ)-ਵਾਤਾਵਰਨ ਸੰਭਾਲ ਸੁਸਾਇਟੀ ਦੇ ਪ੍ਰਧਾਨ ਜਸਵੰਤ ਸਿੰਘ ਭੱਟੀ ਨੇ ਕਿਹਾ ਕਿ 5 ਜੂਨ ਨੂੰ ਮਨਾਏ ਜਾ ਰਹੇ ਵਿਸ਼ਵ ਵਾਤਾਵਰਨ ਦਿਵਸ ਮੌਕੇ 5 ਜੂਨ ਨੂੰ ਹਰੇਕ ਵਿਅਕਤੀ ਨੂੰ ਬੂਟੇ ਲਗਾਉਣ ਦਾ ਸੰਕਲਪ ਲੈਂਦੇ ਹੋਏ ਵੱਧ ਤੋਂ ਵੱਧ ਬੂਟੇ ...

ਪੂਰੀ ਖ਼ਬਰ »

ਸਕੂਲ ਦੇ ਸੁਧਾਰ ਅਤੇ ਵਿਦਿਆਰਥੀਆਂ ਦੀ ਭਲਾਈ ਹਿਤ ਹਰ ਸੰਭਵ ਯਤਨ ਕਰਾਂਗੇ-ਤਾਰਾ ਸਿੰਘ

ਬਲਾਚੌਰ, 26 ਮਈ (ਗੁਰਦੇਵ ਸਿੰਘ ਗਹੂੰਣ)-ਸਰਕਾਰੀ ਮਿਡਲ ਸਕੂਲ ਕੰਗਣਾ ਬੇਟ ਵਿਖੇ ਵਰਦੀ ਵੰਡ ਸਮਾਰੋਹ ਕਰਵਾਇਆ ਜਿਸ ਵਿਚ ਪਿੰਡ ਦੇ ਸਰਪੰਚ ਤਾਰਾ ਸਿੰਘ ਅਤੇ ਦਾਨੀ ਸੱਜਣ ਰਾਜਿੰਦਰ ਸਿੰਘ ਜਿੰਦੀ ਪ੍ਰਮੁੱਖ ਪਤਵੰਤੇ ਸ਼ਾਮਲ ਹੋਏ ਅਤੇ ਉਨ੍ਹਾਂ ਸਰਕਾਰੀ ਮਿਡਲ ਸਕੂਲ ਅਤੇ ...

ਪੂਰੀ ਖ਼ਬਰ »

ਥਾਣੇਦਾਰ ਹਰਮੇਸ਼ ਲਾਲ ਭਾਟੀਆ ਨੂੰ ਸਦਮਾ, ਪਿਤਾ ਦੀ ਮੌਤ

ਪੋਜੇਵਾਲ ਸਰਾਂ, 26 ਮਈ (ਨਵਾਂਗਰਾਈਾ)-ਪਿੰਡ ਨਵਾਂਗਰਾਂ ਦੇ ਥਾਣੇਦਾਰ ਹਰਮੇਸ਼ ਲਾਲ ਭਾਟੀਆ, ਠੇਕੇਦਾਰ ਚਰਨ ਦਾਸ ਭਾਟੀਆ ਤੇ ਠੇਕੇਦਾਰ ਰਾਜ ਕੁਮਾਰ ਭਾਟੀਆ ਨੂੰ ਉਸ ਵੇਲੇ ਭਾਰੀ ਸਦਮਾ ਪਹੁੰਚਿਆ ਜਦੋਂ ਉਨ੍ਹਾਂ ਦੇ ਪਿਤਾ ਚੌਧਰੀ ਰਾਮ ਕਿਸ਼ਨ ਭਾਟੀਆ ਅਕਾਲ ਚਲਾਣਾ ਕਰ ...

ਪੂਰੀ ਖ਼ਬਰ »

ਵਿਸ਼ਵ ਵਾਤਾਵਰਨ ਦਿਵਸ ਮੌਕੇ 5 ਜੂਨ ਨੂੰ ਹਰੇਕ ਵਿਅਕਤੀ ਬੂਟੇ ਲਗਾਵੇ-ਭੱਟੀ

ਨਵਾਂਸ਼ਹਿਰ, 26 ਮਈ (ਗੁਰਬਖਸ਼ ਸਿੰਘ ਮਹੇ)-ਵਾਤਾਵਰਨ ਸੰਭਾਲ ਸੁਸਾਇਟੀ ਦੇ ਪ੍ਰਧਾਨ ਜਸਵੰਤ ਸਿੰਘ ਭੱਟੀ ਨੇ ਕਿਹਾ ਕਿ 5 ਜੂਨ ਨੂੰ ਮਨਾਏ ਜਾ ਰਹੇ ਵਿਸ਼ਵ ਵਾਤਾਵਰਨ ਦਿਵਸ ਮੌਕੇ 5 ਜੂਨ ਨੂੰ ਹਰੇਕ ਵਿਅਕਤੀ ਨੂੰ ਬੂਟੇ ਲਗਾਉਣ ਦਾ ਸੰਕਲਪ ਲੈਂਦੇ ਹੋਏ ਵੱਧ ਤੋਂ ਵੱਧ ਬੂਟੇ ...

ਪੂਰੀ ਖ਼ਬਰ »

ਸੰਤ ਧਰਮ ਦਾ ਸਰੂਪ ਹੁੰਦੇ ਹਨ ਜੋ ਪ੍ਰਮਾਤਮਾ ਦੀ ਪ੍ਰਾਪਤੀ ਦਾ ਮਾਰਗ ਦਿਖਾਉਂਦੇ ਹਨ- ਸਵਾਮੀ ਚੇਤਨਾ ਨੰਦ ਭੂਰੀਵਾਲੇ

ਪੋਜੇਵਾਲ ਸਰਾਂ, 26 ਮਈ (ਰਮਨ ਭਾਟੀਆ)- ਸੰਤ ਧਰਮ ਦਾ ਸਰੂਪ ਹੁੰਦੇ ਹਨ ਜੋ ਲੋਕਾਂ ਨੂੰ ਪ੍ਰਮਾਤਮਾ ਦੀ ਪ੍ਰਾਪਤੀ ਦਾ ਮਾਰਗ ਦਿਖਾਉਂਦੇ ਹਨ | ਇਹ ਪ੍ਰਵਚਨ ਸਤਿਗੁਰ ਭੂਰੀਵਾਲੇ ਗੁਰਗੱਦੀ ਪਰੰਪਰਾ (ਗਰੀਬਦਾਸੀ ਸੰਪਰਦਾਇ) ਦੇ ਵਰਤਮਾਨ ਗੱਦੀਨਸ਼ੀਨ ਵੇਦਾਂਤ ਆਚਾਰੀਆ ...

ਪੂਰੀ ਖ਼ਬਰ »

ਫਰਾਲਾ 'ਚ ਚੁੰਬਰ ਜਠੇਰਿਆਂ ਦੇ ਮੇਲੇ ਸਬੰਧੀ ਮੀਟਿੰਗ

ਸੰਧਵਾਂ, 26 ਮਈ (ਪ੍ਰੇਮੀ ਸੰਧਵਾਂ) - ਪਿੰਡ ਫਰਾਲਾ ਵਿਖੇ ਚੁੰਬਰ ਜਠੇਰਿਆਂ ਦੇ ਦਰਬਾਰ 'ਤੇ ਬਜੁਰਗਾਂ ਦੀ ਯਾਦ 'ਚ ਸਲਾਨਾ ਜੋੜ ਮੇਲਾ ਮਨਾਉਣ ਸਬੰਧੀ ਚੁੰਬਰ ਕਮੇਟੀ ਦੇ ਪ੍ਰਧਾਨ ਇੰਦਰਜੀਤ ਸਿੰਘ ਜਲੰਧਰ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ | ਮੀਟਿੰਗ 'ਚ ਵਿਚਾਰ ਵਟਾਂਦਰਾ ...

ਪੂਰੀ ਖ਼ਬਰ »

ਝਿੜੀ ਦੇ ਅਸਥਾਨ ਪੱਲੀ ਝਿੱਕੀ ਵਿਖੇ ਕੀਤੀ ਝੰਡੇ ਦੀ ਰਸਮ

ਪੱਲੀ ਝਿੱਕੀ, 26 ਮਈ (ਕੁਲਦੀਪ ਸਿੰਘ ਪਾਬਲਾ) - ਪਿੰਡ ਪੱਲੀ ਝਿੱਕੀ ਵਿਖੇ ਬਾਬਾ ਚਾਓ, ਬਾਬਾ ਸ਼ਾਹ ਕੁਮਾਲ, ਬਾਬਾ ਜਤੀ ਅਤੇ ਬਾਬਾ ਕਾਬਲੀ ਝਿੱੜੀ ਦੇ ਅਸਥਾਨ ਦੇ ਮੁੱਖ ਸੇਵਾਦਾਰ ਬਾਬਾ ਦਰਸ਼ਨ ਸਿੰਘ ਸਮੂਹ ਪ੍ਰਬੰਧਕ ਕਮੇਟੀ, ਸਮੂਹ ਨਗਰ ਵਾਸੀਆਂ ਦੇ ਸਹਿਯੋਗ ਨਾਲ ਚਾਦਰ ...

ਪੂਰੀ ਖ਼ਬਰ »

ਲਧਾਣਾ ਉੱਚਾ 'ਚ ਮਨੀਸ਼ ਤਿਵਾੜੀ ਦੀ ਜਿੱਤ 'ਤੇ ਜਸ਼ਨ ਮਨਾਏ

ਬੰਗਾ, 26 ਮਈ (ਕਰਮ ਲਧਾਣਾ) - ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਸ਼ਾਨਦਾਰ ਜਿੱਤ ਦਰਜ ਕਰਕੇ ਮੈਂਬਰ ਪਾਰਲੀਮੈਂਟ ਬਣੇ ਕਾਂਗਰਸ ਪਾਰਟੀ ਦੇ ਆਗੂ ਮਨੀਸ਼ ਤਿਵਾੜੀ ਦੀ ਜਿੱਤ 'ਤੇ ਪਿੰਡ ਲਧਾਣਾ ਉੱਚਾ ਵਿਖੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਜਸ਼ਨ ਮਨਾਏ | ਸਭ ਤੋਂ ...

ਪੂਰੀ ਖ਼ਬਰ »

ਕਾਮਨ ਵੈਲਥ ਦਿਵਸ ਮਨਾਇਆ

ਨਵਾਂਸ਼ਹਿਰ, 26 ਮਈ (ਗੁਰਬਖਸ਼ ਸਿੰਘ ਮਹੇ)-ਰੈੱਡ ਕਰਾਸ ਨਸ਼ਾ ਮੁਕਤੀ ਕੇਂਦਰ ਨਵਾਂਸ਼ਹਿਰ ਵਲੋਂ ਸੈਂਟਰ ਵਿਖੇ ਕਾਮਨ ਵੈਲਥ ਦਿਵਸ ਮਨਾਇਆ ਗਿਆ | ਇਸ ਦੀ ਪ੍ਰਧਾਨਗੀ ਡਾਇਰੈਕਟਰ ਚਮਨ ਸਿੰਘ ਨੇ ਕਰਦੇ ਹੋਏ ਕਿਹਾ ਕਿ ਅੱਜ ਦਾ ਦਿਨ ਪਹਿਲਾਂ 'ਇੰਪਾਇਰ ਦਿਵਸ' ਦੇ ਰੂਪ ਵਿਚ ...

ਪੂਰੀ ਖ਼ਬਰ »

ਬੀਮਾਰੀ ਪੀੜਤ ਮੁਲਾਜ਼ਮਾਂ ਦੇ ਹੱਕ ਵਿਚ ਹਾਅ ਦਾ ਨਾਅਰਾ

ਬੰਗਾ, 26 ਮਈ (ਕਰਮ ਲਧਾਣਾ) - ਸ਼ਹੀਦ ਭਗਤ ਸਿੰਘ ਸ਼ੋਸ਼ਲ ਵੈਲਫੇਅਰ ਐਾਡ ਕਲਚਰਲ ਸੁਸਾਇਟੀ ਪੰਜਾਬ ਦੇ ਪ੍ਰਧਾਨ ਅਮਰਜੀਤ ਸਿੰਘ ਕਰਨਾਣਾ, ਹੋਰਨਾਂ ਅਹੁਦੇਦਾਰਾਂ ਅਤੇ ਮੈਂਬਰਾਂ ਵਲੋਂ ਮਨੁੱਖੀ ਅਧਿਕਾਰ ਕਮਿਸ਼ਨ ਪੰਜਾਬ ਨੂੰ ਪੱਤਰ ਭੇਜ ਕੇ ਮੰਗ ਕੀਤੀ ਹੈ ਕਿ ਚੋਣਾਂ ...

ਪੂਰੀ ਖ਼ਬਰ »

ਵਿਆਹ ਦਾ ਝਾਂਸਾ ਦੇ ਕੇ ਜਬਰ ਜਨਾਹ ਕਰਨ ਵਾਲੇ ਿਖ਼ਲਾਫ਼ ਮਾਮਲਾ ਦਰਜ

ਅੱਡਾ ਸਰਾਂ, 26 ਮਈ (ਹਰਜਿੰਦਰ ਸਿੰਘ ਮਸੀਤੀ)- ਅੱਡਾ ਸਰਾਂ ਇਲਾਕੇ ਦੇ ਇਕ ਪਿੰਡ ਨਾਲ ਸਬੰਧਿਤ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਉਸ ਨਾਲ ਜਬਰ ਜਨਾਹ ਕਰਨ ਵਾਲੇ ਵਿਅਕਤੀ ਦੇ ਿਖ਼ਲਾਫ਼ ਟਾਂਡਾ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ | ਪੁਲਿਸ ਨੇ ਇਹ ਮਾਮਲਾ ਪੀੜਤ ਲੜਕੀ ਦੇ ...

ਪੂਰੀ ਖ਼ਬਰ »

ਕੁਆਰੀ ਲੜਕੀ ਨੂੰ ਦੁਬਾਰਾ ਬਣਾਇਆ ਗਰਭਵਤੀ

ਹੁਸ਼ਿਆਰਪੁਰ, 26 ਮਈ (ਬਲਜਿੰਦਰਪਾਲ ਸਿੰਘ)- ਵਿਆਹੇ ਹੋਏ ਨੌਜਵਾਨ ਨੇ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਦੋ ਵਾਰ ਗਰਭਵਤੀ ਕਰ ਦਿੱਤਾ | ਕਥਿਤ ਦੋਸ਼ੀ ਨੇ ਲੜਕੀ ਨੂੰ ਇਕ ਵਾਰ ਤਾਂ ਆਪਣੇ ਵਿਸ਼ਵਾਸ 'ਚ ਲੈ ਕੇ ਉਸ ਦਾ ਗਰਭਪਾਤ ਕਰਵਾ ਦਿੱਤਾ, ਜਦਕਿ ਦੂਜੀ ਵਾਰ ਵਿਦੇਸ਼ ਤੋਂ ...

ਪੂਰੀ ਖ਼ਬਰ »

ਦਹੇਜ ਪੀੜਤਾ ਨੇ ਪੁਲਿਸ ਅਧਿਕਾਰੀ 'ਤੇ ਅਸ਼ਲੀਲ ਹਰਕਤਾਂ ਕਰਨ ਦੇ ਲਗਾਏ ਦੋਸ਼

ਬੀਣੇਵਾਲ, 26 ਮਈ (ਬੈਜ ਚੌਧਰੀ)- ਬੀਤ ਇਲਾਕੇ ਦੀ ਇਕ ਵਿਆਹੁਤਾ ਨੇ ਜ਼ਿਲ੍ਹਾ ਪੁਲਿਸ ਮੁਖੀ ਹੁਸ਼ਿਆਰਪੁਰ ਨੂੰ ਦਿੱਤੀ ਦਰਖਾਸਤ ਵਿਚ ਦੋਸ਼ ਲਗਾਇਆ ਕਿ ਉਸ ਨੇ ਸਹੁਰਾ ਪਰਿਵਾਰ ਵਿਰੁੱਧ ਮਾਮਲਾ ਦਰਜ ਕਰਨ ਲਈ 18 ਜਨਵਰੀ 2019 ਨੂੰ ਦਰਖਾਸਤ ਦਿੱਤੀ ਸੀ | ਉਹ ਦਰਖਾਸਤ ਜਾਂਚ ਲਈ ...

ਪੂਰੀ ਖ਼ਬਰ »

ਨੌਜਵਾਨ ਸਪੋਰਟਸ ਕਲੱਬ ਹਿੰਮਤਪੁਰ ਵਲੋਂ ਕ੍ਰਿਕਟ ਟੂਰਨਾਮੈਂਟ ਸ਼ੁਰੂ

ਐਮਾਂ ਮਾਂਗਟ, 26 ਮਈ (ਗੁਰਾਇਆ)- ਨੌਜਵਾਨ ਸਪੋਰਟਸ ਕਲੱਬ ਹਿੰਮਤਪੁਰ ਵਲੋਂ ਕਰਵਾਏ ਜਾ ਰਹੇ ਕ੍ਰਿਕਟ ਟੂਰਨਾਮੈਂਟ ਦਾ ਉਦਘਾਟਨ ਸੁਰਜੀਤ ਸਿੰਘ ਹਿੰਮਤਪੁਰ ਵਲੋਂ ਕੀਤਾ ਗਿਆ | ਇਸ ਟੂਰਨਾਮੈਂਟ ਵਿਚ ਵੱਖ-ਵੱਖ ਪਿੰਡਾਂ ਦੀਆਂ ਟੀਮਾਂ ਭਾਗ ਲੈਣਗੀਆਂ ਤੇ ਟੀਮਾਂ ਨੂੰ ਦਿਲ ...

ਪੂਰੀ ਖ਼ਬਰ »

ਭਾਜਪਾ ਦੀ ਹੋਈ ਵੱਡੀ ਜਿੱਤ ਸਰਕਾਰ ਦੇ ਵਿਕਾਸ ਕਾਰਜਾਂ 'ਤੇ ਮੋਹਰ-ਡਾ: ਰਾਏ

ਹੁਸ਼ਿਆਰਪੁਰ, 26 ਮਈ (ਨਰਿੰਦਰ ਸਿੰਘ ਬੱਡਲਾ)- ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਗੱਠਜੋੜ ਦੇ ਸਾਂਝੇ ਉਮੀਦਵਾਰ ਸੋਮ ਪ੍ਰਕਾਸ਼ ਦੀ ਹੋਈ ਵੱਡੀ ਜਿੱਤ ਨਾਲ ਜਿਥੇ ਵਰਕਰਾਂ ਦੇ ਹੌਾਸਲੇ ਬੁਲੰਦ ਹੋਏ ਹਨ, ਉਥੇ ਹਲਕੇ 'ਚ ਵਿਕਾਸ ਕਾਰਜਾਂ ਨੂੰ ਹੋਰ ਗਤੀ ਮਿਲੇਗੀ | ਇਹ ਵਿਚਾਰ ...

ਪੂਰੀ ਖ਼ਬਰ »

ਦੀਪ ਸ਼ਿਖ਼ਾ ਯੂਨੀਵਰਸਿਟੀ 'ਚੋਂ 8ਵੇਂ ਸਥਾਨ 'ਤੇ ਰਹੀ

ਗੜ੍ਹਸ਼ੰਕਰ, 26 ਮਈ (ਧਾਲੀਵਾਲ)- ਆਈ. ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਵਲੋਂ ਐਲਾਨੇ ਬੀ. ਐੱਸ. ਸੀ. ਐਗਰੀਕਲਚਰ ਦੂਜੇ ਸਾਲ ਦੇ ਨਤੀਜੇ ਵਿਚ ਗੁਰਸੇਵਾ ਇੰਸਟੀਚਿਊਟ ਆਫ਼ ਸਾਇੰਸ ਐਾਡ ਟੈਕਨਾਲੋਜੀ ਪਨਾਮ ਦੀ ਵਿਦਿਆਰਥਣ ਦੀਪ ਸ਼ਿਖ਼ਾ ਪੁੱਤਰੀ ਸੁਨੀਲ ...

ਪੂਰੀ ਖ਼ਬਰ »

ਦਾਰਾਪੁਰ ਡਿਸਪੈਂਸਰੀ ਨੂੰ ਦਵਾਈਆਂ ਭੇਟ

ਗੜ੍ਹਦੀਵਾਲਾ, 26 ਮਈ (ਚੱਗਰ)- ਸਬ ਸਿਡਰੀ ਹੈਲਥ ਸੈਂਟਰ ਦਾਰਾਪੁਰ ਵਿਖੇ ਅੰਜੂ ਬਾਲਾ ਪੁੱਤਰੀ ਸ੍ਰੀ ਰਾਮ ਪ੍ਰਕਾਸ਼ ਤੇ ਕਿ੍ਸ਼ਨਾ ਦੇਵੀ ਨੇ ਆਪਣੇ ਮਾਤਾ ਦੇ ਜਨਮ ਦਿਨ ਮੌਕੇ ਡਿਸਪੈਂਸਰੀ ਇੰਚਾਰਜ ਡਾ: ਨਿਰਮਲ ਸਿੰਘ ਨੂੰ ਮਰੀਜ਼ਾਂ ਦੇ ਯੋਗ ਇਲਾਜ ਲਈ ਲੋੜੀਂਦੀਆਂ ...

ਪੂਰੀ ਖ਼ਬਰ »

ਹਰਦੋਖਾਨਪੁਰ ਸਕੂਲ ਵਿਖੇ ਸਨਮਾਨ ਸਮਾਗਮ

ਹੁਸ਼ਿਆਰਪੁਰ, 26 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਮਾਤਾ ਰੁਕਮਣੀ ਦੇਵੀ ਸਰਕਾਰੀ ਹਾਈ ਸਕੂਲ ਹਰਦੋਖਾਨਪੁਰ ਵਿਖੇ ਸਨਮਾਨ ਸਮਾਗਮ ਕਰਵਾਇਆ ਗਿਆ | ਇਸ ਮੌਕੇ ਮੁੱਖ ਮਹਿਮਾਨ ਵਜੋਂ ਗਲੋਬਸ ਸਰਵਿਸਿਜ਼ ਹੁਸ਼ਿਆਰਪੁਰ ਦੇ ਐੱਮ. ਡੀ. ਬਲਦੇਵ ਸਿੰਘ ਬਸਰਾ ਤੇ ...

ਪੂਰੀ ਖ਼ਬਰ »

ਅਕਾਊਟੈਂਟ ਪਰਮਿੰਦਰ ਸਿੰਘ ਬਰਾੜ ਨਮਿਤ ਸ਼ਰਧਾਂਜਲੀ ਸਮਾਗਮ

ਗੜ੍ਹਸ਼ੰਕਰ, 26 ਮਈ (ਧਾਲੀਵਾਲ)- ਦੀ ਹੁਸ਼ਿਆਰਪੁਰ ਕੋ-ਆਪ੍ਰਟਿਵ ਬੈਂਕ ਗੜ੍ਹਸ਼ੰਕਰ ਦੇ ਅਕਾਊਟੈਂਟ ਪਰਮਿੰਦਰ ਸਿੰਘ ਬਰਾੜ ਨਮਿਤ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਸਿੰਘ ਸਭਾ ਗੜ੍ਹਸ਼ੰਕਰ ਵਿਖੇ ਕਰਵਾਇਆ ਗਿਆ | ਸ੍ਰੀ ਸਹਿਜ ਪਾਠ ਦੇ ਭੋਗ ਉਪਰੰਤ ਹਜ਼ੂਰੀ ਰਾਗੀ ਗਿਆਨੀ ...

ਪੂਰੀ ਖ਼ਬਰ »

ਹਰਦੀਪ ਕੁਲਾਮ ਦਾ ਸਫ਼ਰਨਾਮਾ 'ਪੰਜਾਬ ਟੂ ਕਰਨਾਟਕ' ਜਾਰੀ

ਗੜ੍ਹਸ਼ੰਕਰ, 26 ਮਈ (ਧਾਲੀਵਾਲ)- ਸਾਹਿਤਕਾਰਾਂ ਦੀ ਇਕ ਮੀਟਿੰਗ ਮਾ: ਸ਼ਾਮ ਸੁੰਦਰ ਕਪੂਰ ਦੀ ਪ੍ਰਧਾਨਗੀ ਹੇਠ ਨੈਸ਼ਨਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਗੜ੍ਹੀ ਮੱਟੋਂ ਵਿਖੇ ਹੋਈ, ਜਿਸ ਵਿਚ ਉਭਰ ਰਹੇ ਲੇਖਕ ਹਰਦੀਪ ਕੁਲਾਮ ਵਲੋਂ ਲਿਖਿਆ ਸਫਰਨਾਮਾ 'ਪੰਜਾਬ ਟੂ ਕਰਨਾਟਕ' ...

ਪੂਰੀ ਖ਼ਬਰ »

ਮਾ: ਉਜਾਗਰ ਸਿੰਘ ਮੈਮੋਰੀਅਲ ਐਜੂਕੇਸ਼ਨ ਟਰੱਸਟ ਵਲੋਂ ਵਿਦਿਆਰਥੀਆਂ ਦਾ ਸਨਮਾਨ

ਹੁਸ਼ਿਆਰਪੁਰ, 26 ਮਈ (ਬਲਜਿੰਦਰਪਾਲ ਸਿੰਘ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁਰਾਦਪੁਰ ਨਰਿਆਲ 'ਚ ਰਿਟਾਇਰਡ ਮਾ: ਉਜਾਗਰ ਸਿੰਘ ਮੈਮੋਰੀਅਲ ਐਜੂਕੇਸ਼ਨ ਟਰੱਸਟ ਵਲੋਂ 6ਵੀਂ ਤੋਂ 12ਵੀਂ ਤੱਕ ਦੀਆਂ ਜਮਾਤਾਂ ਦੇ ਚੰਗੇ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਨਕਦ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX