ਤਾਜਾ ਖ਼ਬਰਾਂ


ਦਰਦਨਾਕ ਸੜਕ ਹਾਦਸੇ ਦੌਰਾਨ 4 ਭੈਣਾਂ ਦੇ ਇਕਲੌਤੇ ਭਰਾ ਦੀ ਮੌਤ
. . .  3 minutes ago
ਬੁੱਲ੍ਹੋਵਾਲ, 19 ਜੁਲਾਈ (ਲੁਗਾਣਾ)- ਟੋਲ ਪਲਾਜ਼ਾ ਅੱਡਾ ਲਾਚੋਵਾਲ (ਹੁਸ਼ਿਆਰਪੁਰ) ਨੇੜੇ ਅੱਜ ਸਵੇਰੇ ਆਪਣੀ ਡਿਊਟੀ 'ਤੇ ਜਾ ਰਹੇ ਇੱਕ 22 ਸਾਲਾ ਨੌਜਵਾਨ ਦੀ ਤੇਜ਼ ਰਫ਼ਤਾਰ ਟਿੱਪਰ ਹੇਠ ਆ ਜਾਣ ਕਾਰਨ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮਿਲੀ ਜਾਣਕਾਰੀ ਮੁਤਾਬਕ...
ਅਯੁੱਧਿਆ ਮਾਮਲੇ 'ਤੇ ਸੁਪਰੀਮ ਕੋਰਟ 'ਚ ਅੱਜ ਸੁਣਵਾਈ
. . .  31 minutes ago
ਨਵੀਂ ਦਿੱਲੀ, 19 ਜੁਲਾਈ - ਅਯੁੱਧਿਆ ਮਾਮਲੇ 'ਚ ਸੁਪਰੀਮ ਕੋਰਟ ਅੱਜ ਸੁਣਵਾਈ ਕਰੇਗਾ। ਪਿਛਲੀ ਸੁਣਵਾਈ 'ਚ ਸੁਪਰੀਮ ਕੋਰਟ ਨੇ ਯੂ.ਪੀ ਸਰਕਾਰ ਨੂੰ ਸੀ.ਬੀ.ਆਈ ਜੱਜ...
ਪ੍ਰਿਅੰਕਾ ਗਾਂਧੀ ਅੱਜ ਜਾਣਗੇ ਸੋਨਭੱਦਰ
. . .  about 1 hour ago
ਲਖਨਊ, 19 ਜੁਲਾਈ - ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਅੱਜ ਸੋਨਭੱਦਰ ਜਾਣਗੇ, ਜਿੱਥੇ ਕਿ ਉਹ ਜ਼ਮੀਨੀ ਵਿਵਾਦ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਕ ਮੈਂਬਰਾਂ...
ਪਸ਼ੂ ਚੋਰੀ ਦੇ ਸ਼ੱਕ 'ਚ ਲੋਕਾਂ ਵੱਲੋਂ 2 ਵਿਅਕਤੀਆਂ ਦੀ ਕੁੱਟ ਕੁੱਟ ਕੇ ਹੱਤਿਆ
. . .  about 1 hour ago
ਪਟਨਾ, 19 ਜੁਲਾਈ - ਬਿਹਾਰ ਦੇ ਸਾਰਨ 'ਚ ਪੈਂਦੇ ਬਨਿਆਪੁਰ ਵਿਖੇ ਪਸ਼ੂ ਚੋਰੀ ਕਰਨ ਦੇ ਸ਼ੱਕ 'ਚ ਲੋਕਾਂ ਨੇ 2 ਵਿਅਕਤੀਆਂ ਦੀ ਕੁੱਟ ਕੁੱਟ ਕੇ ਹੱਤਿਆ ਕਰ...
ਵੈਸਟ ਇੰਡੀਜ਼ ਦੌਰੇ ਲਈ ਟੀਮ ਇੰਡੀਆ ਦੀ ਚੋਣ ਨੂੰ ਲੈ ਕੇ ਅੱਜ ਮੀਟਿੰਗ ਨਹੀ - ਬੀ.ਸੀ.ਸੀ.ਆਈ
. . .  about 1 hour ago
ਮੁੰਬਈ, 19 ਜੁਲਾਈ - ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ) ਦਾ ਕਹਿਣਾ ਹੈ ਕਿ ਵੈਸਟ ਇੰਡੀਜ਼ ਦੌਰੇ ਲਈ ਟੀਮ ਇੰਡੀਆ ਦੀ ਚੋਣ ਨੂੰ ਲੈ ਕੇ ਮੁੰਬਈ 'ਚ ਅੱਜ ਮੀਟਿੰਗ...
ਅਸਮ 'ਚ ਐਨ.ਆਰ.ਸੀ ਮਾਮਲੇ 'ਤੇ ਸੁਪਰੀਮ ਕੋਰਟ ਅੱਜ ਕਰੇਗਾ ਸੁਣਵਾਈ
. . .  about 1 hour ago
ਨਵੀਂ ਦਿੱਲੀ, 19 ਜੁਲਾਈ - ਅਸਮ 'ਚ ਐਨ.ਆਰ.ਸੀ ਮਾਮਲੇ 'ਚ ਕੇਂਦਰ ਤੇ ਅਸਮ ਸਰਕਾਰ ਦੀਆਂ ਅਰਜ਼ੀਆਂ 'ਤੇ ਸੁਪਰੀਮ ਕੋਰਟ ਅੱਜ ਸੁਣਵਾਈ...
ਕੁਮਾਰਸਵਾਮੀ ਅੱਜ ਦੁਪਹਿਰ ਤੱਕ ਸਾਬਤ ਕਰਨਗੇ ਬਹੁਮਤ
. . .  about 1 hour ago
ਬੈਂਗਲੁਰੂ, 19 ਜੁਲਾਈ ਕਰਨਾਟਕ ਦੇ ਮੁੱਖ ਮੰਤਰੀ ਐੱਚ.ਡੀ ਕੁਮਾਰਸਵਾਮੀ ਅੱਜ ਦੁਪਹਿਰ ਤੱਕ ਬਹੁਮਤ ਸਾਬਤ ਕਰਨਗੇ। ਰਾਜਪਾਲ ਵਜੁਭਾਈ ਬਾਲਾ ਨੇ ਕੁਮਾਰਸਵਾਮੀ ਨੂੰ ਦੁਪਹਿਰ 1.30 ਵਜੇ ਤੱਕ ਬਹੁਮਤ ਸਾਬਤ ਕਰਨ...
ਨਿਊਜ਼ੀਲੈਂਡ ਦੇ ਕ੍ਰਾਈਸਚਰਚ 'ਚ ਜ਼ੋਰਦਾਰ ਧਮਾਕਾ, 7 ਜ਼ਖਮੀ
. . .  about 1 hour ago
ਆਕਲੈਂਡ, 19 ਜੁਲਾਈ (ਹਰਮਨਪ੍ਰੀਤ ਸਿੰਘ ਸੈਣੀ) - ਨਿਊਜ਼ੀਲੈਂਡ ਦੇ ਸ਼ਹਿਰ ਕ੍ਰਾਈਸਚਰਚ ਵਿਚ ਇਕ ਘਰ ਅੰਦਰ ਹੋਏ ਜ਼ੋਰਦਾਰ ਧਮਾਕੇ ਵਿਚ 7 ਲੋਕ ਗੰਭੀਰ ਰੂਪ ਤੋਂ ਜ਼ਖਮੀ ਹੋ...
ਅੱਜ ਦਾ ਵਿਚਾਰ
. . .  about 2 hours ago
ਪਿੰਡ ਰਾਮਪੁਰ ਸੈਣੀਆ ਵਿਖੇ ਤੰਦੂਏ ਹੋਣ ਦੀ ਅਫ਼ਵਾਹ ਨੇ ਉਡਾਈ ਲੋਕਾਂ ਦੀ ਨੀਂਦ
. . .  about 10 hours ago
ਡੇਰਾਬੱਸੀ,18 ਜੁਲਾਈ(ਗੁਰਮੀਤ ਸਿੰਘ)-ਬਰਵਾਲਾ ਸੜਕ ਤੇ ਸਤਿਥ ਪਿੰਡ ਰਾਮ ਪੁਰ ਸੈਣੀਆ ਵਿਖੇ ਦੇਰ ਰਾਤ ਤੇਂਦੁਆ ਵੇਖੇ ਜਾਣ ਦੀ ਅਫ਼ਵਾਹ ਨੇ ਲੋਕਾਂ ਦੀ ਨੀਂਦ ਉਡਾ ਕੇ ਰੱਖ ਦਿੱਤੀ ਹੈ। ਪਿੰਡ ਵਿੱਚ ਗੁੱਗਾ ਮੈੜੀ ਧਾਰਮਿਕ ਸਥਾਨ...
ਸੀਵਰੇਜ ਦੀ ਸਫ਼ਾਈ ਕਰਦੇ ਇੱਕ ਦੀ ਮੌਤ
. . .  1 day ago
ਜਲੰਧਰ ,18 ਜੁਲਾਈ -ਕਬੀਰ ਨਗਰ 'ਚ ਸਫ਼ਾਈ ਕਰਦੇ ਸਮੇਂ ਇਕਦਮ ਸੀਵਰੇਜ 'ਚ ਪਾਣੀ ਆਉਣ ਕਰਕੇ ਮਜ਼ਦੂਰ ਦੀ ਦਮ ਘੁੱਟਣ ਨਾਲ ਮੌਤ ਹੋ ਗਈ , ਜਦਕਿ ਇਕ ਨੂੰ ਬਚਾ ਲਿਆ ...
ਪਾਤੜਾਂ 'ਚ ਹੜ੍ਹ ਕੰਟਰੋਲ ਰੂਮ ਸਥਾਪਤ
. . .  1 day ago
ਪਾਤੜਾਂ, 18 ਜੁਲਾਈ (ਗੁਰਵਿੰਦਰ ਸਿੰਘ ਬੱਤਰਾ)-ਘੱਗਰ ਦਰਿਆ ਵਿਚ ਆਏ ਹੜ੍ਹਾਂ ਨੂੰ ਲੈ ਕੇ ਪ੍ਰਸ਼ਾਸਨ ਵੱਲੋਂ ਪੂਰੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇੱਕ ਪਾਸੇ ਜਿੱਥੇ ਨਾਜ਼ੁਕ ਥਾਵਾਂ ਦੀ ਨਿਸ਼ਾਨਦੇਹੀ ...
ਭਾਜਪਾ ਵਿਧਾਇਕਾਂ ਦੀ ਮੰਗ- ਰਾਜਪਾਲ ਦੇ ਪੱਤਰ ਦਾ ਜਵਾਬ ਦੇਣ ਸਪੀਕਰ ਤੇ ਕਰਵਾਉਣ ਫਲੋਰ ਟੈੱਸਟ
. . .  1 day ago
ਬੈਂਗਲੁਰੂ, 18 ਜੁਲਾਈ- ਸਦਨ ਦੀ ਕਾਰਵਾਈ ਮੁਲਤਵੀ ਕੀਤੇ ਜਾਣ ਤੋਂ ਬਾਅਦ ਵਿਧਾਨ ਸਭਾ ਦੇ ਅੰਦਰ ਭਾਜਪਾ ਵਿਧਾਇਕ ਮੌਜੂਦ ਹਨ। ਭਾਜਪਾ ਆਗੂ ਯੇਦੀਯੁੱਰਪਾ ਅਤੇ ਭਾਜਪਾ ਵਿਧਾਇਕਾ ਨੇ ਸਾਰੀ ਰਾਤ ਧਰਨਾ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਵੱਲੋਂ ਮੰਗ ਕੀਤੀ ਜਾ ...
ਕਰਨਾਟਕ ਵਿਧਾਨ ਸਭਾ ਕੱਲ੍ਹ 11 ਵਜੇ ਤੱਕ ਮੁਲਤਵੀ
. . .  1 day ago
ਬੈਗਲੁਰੂ, 18 ਜੁਲਾਈ- ਕਰਨਾਟਕ ਵਿਧਾਨ ਸਭਾ ਦੀ ਕਾਰਵਾਈ ਸ਼ੁੱਕਰਵਾਰ ਸਵੇਰੇ 11 ਵਜੇ ਤੱਕ ਲਈ ਮੁਲਤਵੀ ਕਰ ਦਿੱਤੀ ਗਈ ਹੈ, ਭਾਵ ਕਿ ਹੁਣ ਵਿਸ਼ਵਾਸ ਮਤ 'ਤੇ ਵੋਟਿੰਗ ...
250 ਨਸ਼ੀਲੇ ਟੀਕਿਆਂ ਸਮੇਤ ਇਕ ਵਿਅਕਤੀ ਕਾਬੂ
. . .  1 day ago
ਦਿੜ੍ਹਬਾ ਮੰਡੀ, 18 ਜੁਲਾਈ (ਹਰਬੰਸ ਸਿੰਘ ਛਾਜਲੀ) - ਐੱਸ.ਟੀ.ਐਫ ਅਤੇ ਪੁਲਿਸ ਥਾਣਾ ਛਾਜਲੀ ਦੀ ਪੁਲਿਸ ਪਾਰਟੀ ਨੇ ਇਕ ਵਿਅਕਤੀ ਨੂੰ 250 ਨਸ਼ੀਲੇ ਟੀਕਿਆਂ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਐੱਸ.ਟੀ.ਐਫ ਦੇ ਇੰਸਪੈਕਟਰ ਰਵਿੰਦਰ ਭੱਲਾ....
ਸਤਵੰਤ ਸਿੰਘ ਬਣੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ
. . .  1 day ago
ਡਿਪਟੀ ਕਮਿਸ਼ਨਰ ਵੱਲੋਂ ਧਰਨਾਕਾਰੀਆਂ ਨੂੰ ਕੀਤੀ ਸਖ਼ਤ ਹਦਾਇਤ 'ਤੇ ਧਰਨੇ ਤੋਂ ਲੰਘਾਈਆਂ ਸਕੂਲੀ ਬੱਸਾਂ
. . .  1 day ago
ਰਾਜਪਾਲ ਨੂੰ ਸਦਨ ਦੀ ਕਾਰਵਾਈ 'ਚ ਨਹੀਂ ਦੇਣਾ ਚਾਹੀਦਾ ਦਖ਼ਲ - ਐੱਚ.ਕੇ.ਪਾਟਿਲ
. . .  1 day ago
ਸ੍ਰੀ ਮੁਕਤਸਰ ਸਾਹਿਬ: 2 ਕੁਇੰਟਲ 32 ਕਿੱਲੋ ਨਕਲੀ ਘਿਉ ਬਰਾਮਦ
. . .  1 day ago
ਬਾਲੀਵੁੱਡ ਅਦਾਕਾਰ ਏਜਾਜ ਖਾਨ ਵਲੋਂ ਵਿਵਾਦਿਤ ਵੀਡੀਓ ਬਣਾਉਣ 'ਤੇ ਗ੍ਰਿਫ਼ਤਾਰ
. . .  1 day ago
ਹਰਪ੍ਰੀਤ ਸਿੰਘ ਸਿੱਧੂ ਦੁਬਾਰਾ ਐਸ.ਟੀ.ਐਫ. ਚੀਫ਼ ਨਿਯੁਕਤ
. . .  1 day ago
ਜੀ.ਕੇ. ਤੇ ਹੋਰਨਾ ਖ਼ਿਲਾਫ਼ ਕਥਿਤ ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਜਾਂਚ ਹੁਣ ਕਰਾਈਮ ਬ੍ਰਾਂਚ ਕਰੇਗੀ
. . .  1 day ago
ਰਮਨਦੀਪ ਸਿੰਘ ਭੰਗੂ ਨੇ ਨਾਭਾ ਦੀ ਅਤਿ ਸੁਰੱਖਿਅਤ ਜੇਲ੍ਹ ਦੇ ਸੁਪਰਡੈਂਟ ਵਜੋਂ ਅਹੁਦਾ ਸੰਭਾਲਿਆ
. . .  1 day ago
ਸਿੱਖਿਆ ਬੋਰਡ ਵੱਲੋਂ 10ਵੀਂ ਤੇ 12ਵੀਂ ਸ਼੍ਰੇਣੀਆਂ ਦੀ ਸਪਲੀਮੈਂਟਰੀ ਪ੍ਰਯੋਗੀ ਪ੍ਰੀਖਿਆ ਦਾ ਸ਼ਡਿਊਲ ਜਾਰੀ
. . .  1 day ago
ਮੋਟਰ ਐਕਸੀਡੈਂਟ ਕਲੇਮਜ਼ ਟ੍ਰਿਬਿਊਨਲ ਨੇ ਸੜਕ ਹਾਦਸੇ ਵਿਚ ਮਾਰੇ ਗਏ ਨੌਜਵਾਨ ਦੇ ਪਰਿਵਾਰ ਨੂੰ ਮੁਆਵਜ਼ਾ ਦੇਣ ਦਾ ਸੁਣਾਇਆ ਫ਼ੈਸਲਾ
. . .  1 day ago
ਪਾਕਿਸਤਾਨ ਦਾ ਸਾਬਕਾ ਪ੍ਰਧਾਨ ਮੰਤਰੀ ਗ੍ਰਿਫ਼ਤਾਰ
. . .  1 day ago
ਅਦਾਲਤ ਦੀ ਸੁਣਵਾਈ ਲਈ ਜਾ ਰਹੇ ਸਾਬਕਾ ਸਰਪੰਚ ਦੀ ਗੋਲੀਆਂ ਮਾਰ ਕੇ ਹੱਤਿਆ
. . .  1 day ago
ਖ਼ਾਲਸਾ ਸੰਘਰਸ਼ ਜਥੇਬੰਦੀ ਵੱਲੋਂ ਥਾਣਾ ਲੋਪੋਕੇ ਦਾ ਘਿਰਾਓ
. . .  1 day ago
ਅੰਡਰਵਰਲਡ ਡਾਨ ਦਾਊਦ ਇਬਰਾਹੀਮ ਦਾ ਭਤੀਜਾ ਗ੍ਰਿਫ਼ਤਾਰ
. . .  1 day ago
ਸ੍ਰੀ ਮੁਕਤਸਰ ਸਾਹਿਬ-ਬਠਿੰਡਾ ਰੋਡ ਤੇ ਚੱਕਾ ਜਾਮ
. . .  1 day ago
ਘੱਗਰ ਵਿਚ ਪਏ ਪਾੜ ਨੂੰ ਬੰਦ ਕਰਨ ਲਈ ਐਨ.ਡੀ.ਆਰ.ਐਫ. ਟੀਮਾਂ ਜੁੱਟੀਆਂ
. . .  1 day ago
ਜਾਪਾਨ ਵਿਚ ਹੋਏ ਇਮਾਰਤ ਨੂੰ ਲਗਾਈ ਅੱਗ ਵਿਚ 24 ਮੌਤਾਂ
. . .  1 day ago
ਪੰਜਾਬ ਵਿਚ ਵੱਡੇ ਪੱਧਰ 'ਤੇ ਆਈ.ਪੀ.ਐਸ. ਤੇ ਪੀ.ਪੀ.ਐਸ. ਅਧਿਕਾਰੀਆਂ ਦੇ ਤਬਾਦਲੇ
. . .  1 day ago
ਸ੍ਰੀ ਮੁਕਤਸਰ ਸਾਹਿਬ: ਵਿਦਿਆਰਥੀਆਂ ਵਲੋਂ ਬੱਸ ਅੱਡਾ ਜਾਮ
. . .  1 day ago
ਹਲਕਾ ਸ਼ੁਤਰਾਣਾ ਵਿਖੇ ਕਈ ਥਾਵਾਂ ਤੋਂ ਟੁੱਟਿਆ ਘੱਗਰ ਦਰਿਆ
. . .  1 day ago
ਮਾਇਆਵਤੀ ਦੇ ਭਰਾ ਖਿਲਾਫ ਆਮਦਨ ਕਰ ਵਿਭਾਗ ਵੱਲੋਂ ਵੱਡੀ ਕਾਰਵਾਈ, 400 ਕਰੋੜ ਦੀ ਜਾਇਦਾਦ ਜ਼ਬਤ
. . .  1 day ago
ਟਿੱਪਰ ਟਰਾਲੇ ਨੇ ਤਿੰਨ ਸਾਲ ਦੇ ਬੱਚੇ ਨੂੰ ਬੁਰੀ ਤਰ੍ਹਾਂ ਕੁਚਲਿਆ, ਮਾਂ ਗੰਭੀਰ ਜ਼ਖਮੀ
. . .  1 day ago
ਪਟਿਆਲਾ ਪੁਲਿਸ ਵਲੋਂ ਨਸ਼ਾ ਤਸਕਰ ਨਕਦੀ ਸਮੇਤ ਕਾਬੂ
. . .  1 day ago
ਹੜ੍ਹ ਆਉਣ ਦੇ ਖ਼ਤਰੇ ਨੂੰ ਦੇਖਦਿਆਂ ਸੰਗਰੂਰ ਦੇ ਡਿਪਟੀ ਕਮਿਸ਼ਨਰ ਨੇ ਮੰਗੀ ਫੌਜ ਦੀ ਮਦਦ
. . .  1 day ago
ਦਿੱਲੀ ਵਿਚ ਗੈਰ ਕਾਨੂੰਨੀ ਕਾਲੋਨੀਆਂ ਦੇ ਮਕਾਨਾਂ ਦੀ ਹੋਵੇਗੀ ਰਜਿਸਟਰੀ - ਕੇਜਰੀਵਾਲ
. . .  1 day ago
ਕਰਨਾਟਕਾ : ਵਿਸ਼ਵਾਸ ਮਤ 'ਤੇ ਬਹਿਸ ਜਾਰੀ, 19 ਵਿਧਾਇਕ ਨਹੀਂ ਪਹੁੰਚੇ ਵਿਧਾਨ ਸਭਾ
. . .  1 day ago
ਭਾਜਪਾ ਨੂੰ ਮੇਰੀ ਸਰਕਾਰ ਡੇਗਣ ਦੀ ਇਨ੍ਹੀਂ ਜਲਦੀ ਕਿਉਂ ਹੈ - ਕੁਮਾਰਸਵਾਮੀ
. . .  1 day ago
ਵਾਪਰੇ ਦਰਦਨਾਕ ਸੜਕ ਹਾਦਸੇ ਚ ਨੌਜਵਾਨ ਡਾਕਟਰ ਲੜਕੀ ਦੀ ਮੌਤ
. . .  1 day ago
ਸ਼ੁਤਰਾਣਾ ਨੇੜੇ ਘੱਗਰ ਦਰਿਆ ਦੇ ਪੁਲ ਅੱਗੇ ਵੱਡੀ ਪੱਧਰ 'ਤੇ ਫਸੀ ਜੰਗਲੀ ਬੂਟੀ ਕਾਰਨ ਪਾਣੀ ਭਰਿਆ
. . .  1 day ago
ਬੀੜ ਬਾਬਾ ਬੁੱਢਾ ਸਾਹਿਬ ਨਜ਼ਦੀਕ ਬਣਨ ਵਾਲੇ ਟੋਲ ਪਲਾਜ਼ਾ ਦਾ ਕਿਸਾਨ ਜਥੇਬੰਦੀ ਵੱਲੋਂ ਕੀਤਾ ਜਾ ਰਿਹਾ ਭਾਰੀ ਵਿਰੋਧ
. . .  1 day ago
ਚੰਦਰਾਇਨ-2 22 ਜੁਲਾਈ ਨੂੰ ਹੋਵੇਗਾ ਦੁਬਾਰਾ ਲਾਂਚ
. . .  1 day ago
ਕੁਲਭੂਸ਼ਨ ਜਾਧਵ 'ਤੇ ਵਿਦੇਸ਼ ਮੰਤਰੀ ਵਲੋਂ ਸੰਸਦ ਵਿਚ ਬਿਆਨ
. . .  about 1 hour ago
ਵਿਚੋਲਗੀ ਕਮੇਟੀ ਨੇ ਸੁਪਰੀਮ ਕੋਰਟ ਵਿਚ ਸੌਂਪੀ ਰਿਪੋਰਟ, ਅਗਲੀ ਸੁਣਵਾਈ 2 ਅਗਸਤ ਨੂੰ
. . .  about 1 hour ago
ਕੌਮਾਂਤਰੀ ਅਦਾਲਤ ਵੱਲੋਂ ਜਾਧਵ 'ਤੇ ਦਿੱਤੇ ਫ਼ੈਸਲੇ ਦਾ ਇਮਰਾਨ ਨੇ ਕੀਤਾ ਸਵਾਗਤ
. . .  about 1 hour ago
ਨਸ਼ਾ ਤਸਕਰਾ ਨੂੰ ਫੜਨ ਲਈ ਪੁਲਿਸ ਵੱਲੋਂ ਛਾਪੇਮਾਰੀ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 13 ਜੇਠ ਸੰਮਤ 551
ਿਵਚਾਰ ਪ੍ਰਵਾਹ: ਸਾਡਾ ਸਭ ਤੋਂ ਵੱਡਾ ਦੁਸ਼ਮਣ ਸਾਡੀਆਂ ਬੇਕਾਬੂ ਖਾਹਿਸ਼ਾਂ ਹਨ। -ਅਗਿਆਤ

ਫਾਜ਼ਿਲਕਾ / ਅਬੋਹਰ

ਅਕਾਲ ਅਕੈਡਮੀ ਦਾ ਵਿੱਦਿਅਕ ਟੂਰ ਹੁਸੈਨੀਵਾਲਾ ਤੇ ਸਾਰਾਗੜ੍ਹੀ ਗਿਆ

ਫ਼ਾਜ਼ਿਲਕਾ, 26 ਮਈ (ਦਵਿੰਦਰ ਪਾਲ ਸਿੰਘ)-ਬੜੂ ਸਾਹਿਬ ਦੀ ਸ਼ਾਖਾ ਅਕਾਲ ਅਕੈਡਮੀ ਥੇਹ ਕਲੰਦਰ ਦਾ ਵਿਦਿਅਕ ਟੂਰ ਪਿ੍ੰਸੀਪਲ ਸ੍ਰੀਮਤੀ ਗੁਰਜੀਤ ਕੌਰ ਸਿੱਧੂ ਦੀ ਅਗਵਾਈ ਹੇਠ ਹੁਸੈਨੀਵਾਲਾ ਅਤੇ ਗੁਰਦੁਆਰਾ ਸਾਰਾਗੜ੍ਹੀ ਵਿਖੇ ਲਿਜਾਇਆ ਗਿਆ | ਇਸ ਟੂਰ ਵਿਚ 6ਵੀਂ ਤੋਂ 9ਵੀਂ ਜਮਾਤ ਦੇ ਬੱਚਿਆਂ ਨੂੰ ਲਿਜਾਇਆ ਗਿਆ | ਪਹਿਲਾਂ ਬੱਚਿਆਂ ਨੂੰ ਹੁਸੈਨੀਵਾਲਾ ਬਾਰਡਰ 'ਤੇ ਝੰਡਾ ਉਤਾਰਨ ਦੀ ਰਸਮ ਦਿਖਾਈ ਗਈ, ਇਸ ਤੋਂ ਬਾਅਦ ਉਨ੍ਹਾ ਨੂੰ ਸ਼ਹੀਦਾਂ ਦੀਆਂ ਸਮਾਧਾਂ ਦੇ ਇਤਿਹਾਸ ਤੋਂ ਜਾਣੂ ਕਰਵਾਇਆ ਗਿਆ | ਹੁਸੈਨੀਵਾਲਾ ਤੋਂ ਬਾਅਦ ਬੱਚਿਆਂ ਨੇ ਸਾਰਾਗੜ੍ਹੀ ਵਿਖੇ ਗੁਰਦੁਆਰਾ ਸਾਹਿਬ ਅੰਦਰ ਮੱਥਾ ਟੇਕਿਆ | ਇਸ ਮੌਕੇ ਸਾਰਾਗੜ੍ਹੀ ਦੇ ਇਤਿਹਾਸ ਤੋਂ ਜਾਣੂ ਕਰਵਾਉਂਦਿਆਂ ਪਿ੍ੰਸੀਪਲ ਗੁਰਜੀਤ ਕੌਰ ਸਿੱਧੂ ਨੇ ਦੱਸਿਆ ਕਿ ਕਿਸ ਤਰ੍ਹਾਂ 12 ਸਤੰਬਰ 1897 'ਚ ਬਿ੍ਟਿਸ਼ ਭਾਰੀ ਸੈਨਾ ਅਤੇ ਅਫ਼ਗਾਨ ਦੇ ਵਿਚਾਲੇ ਜੰਗ ਹੋਇਆ ਸੀ | ਜਿਸ ਵਿਚ ਬਹਾਦਰੀ ਦੇ ਜੌਹਰ ਦਿਖਾਉਂਦਿਆਂ ਸਿੱਖਾਂ ਨੇ ਆਪਣੀਆਂ ਜਾਨਾਂ ਵਾਰੀਆਂ ਸਨ | ਬੱਚਿਆਂ ਨੇ ਬੜੇ ਧਿਆਨ ਨਾਲ ਸ਼ਹੀਦਾਂ ਦੇ ਇਤਿਹਾਸ ਬਾਰੇ ਜਾਣਿਆ | ਇਸ ਮੌਕੇ ਪਿ੍ੰਸੀਪਲ ਸ੍ਰੀਮਤੀ ਗੁਰਜੀਤ ਕੌਰ ਨੇ ਕਿਹਾ ਕਿ ਸਕੂਲ ਵਲੋਂ ਸਮੇਂ ਸਮੇਂ ਸਿਰ ਬੱਚਿਆਂ ਦੇ ਮਾਨਸਿਕ ਅਤੇ ਬੋਧਿਕ ਵਿਕਾਸ ਲਈ ਅਜਿਹੇ ਟੂਰ ਲਿਜਾਏ ਜਾਂਦੇ ਹਨ ਤਾਂ ਜੋ ਬੱਚਿਆਂ ਨੂੰ ਭਾਰਤੀ ਵਿਰਾਸਤ ਤੋਂ ਜਾਣੂ ਕਰਵਾਇਆ ਜਾ ਸਕੇ |

ਪਿ੍ੰਸੀਪਲ ਗੁਰਮੀਤ ਸਿੰਘ ਦੀ ਮਿੰਨੀ ਕਹਾਣੀਆਂ ਦੀ ਪੁਸਤਕ ਦੀ ਘੁੰਡ ਚੁੱਕਾਈ

ਗਗਗਗਫ਼ਾਜ਼ਿਲਕਾ, 26 ਮਈ (ਦਵਿੰਦਰ ਪਾਲ ਸਿੰਘ)-ਪੰਜਾਬੀ ਪਾਠਕ ਮੰਚ ਫਾਜ਼ਿਲਕਾ ਵਲੋਂ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰ੍ਰਸੀਪਲ ਗੁਰਮੀਤ ਸਿੰਘ ਫਾਜ਼ਿਲਕਾ ਦੀ ਮਿੰਨੀ ਕਹਾਣੀਆਂ ਦੀ ਪੁਸਤਕ ''ਮੱਖਣ ਪੀਸ''” ਕੈਲਾਸ਼ ਨਗਰ ਫਾਜ਼ਿਲਕਾ ...

ਪੂਰੀ ਖ਼ਬਰ »

ਸ਼ਰਾਬ ਸਮੇਤ ਇਕ ਕਾਬੂ

ਅਬੋਹਰ, 26 ਮਈ (ਢਿੱਲੋਂ)-ਨਗਰ ਥਾਣਾ ਨੰਬਰ 2 ਦੇ ਹੌਲਦਾਰ ਜਸਵੰਤ ਸਿੰਘ ਨੇ ਮਹਾਰਾਣਾ ਪ੍ਰਤਾਪ ਚੌਕ ਵਿਚੋਂ ਰਾਮ ਲੁਭਾਇਆ ਪੁੱਤਰ ਮਾਨਕ ਰਾਮ ਵਾਸੀ ਧਰਮ ਨਗਰੀ ਨੂੰ 6 ਬੋਤਲਾਂ ਸ਼ਰਾਬ ਸਮੇਤ ਕਾਬੂ ਕੀਤਾ ਹੈ | ਇਸ ਨੇ ਪਲਾਸਟਿਕ ਦੀ ਕੇਨੀ 'ਚ ਸ਼ਰਾਬ ਪਾਈ ਹੋਈ ਸੀ | ਉਸ ...

ਪੂਰੀ ਖ਼ਬਰ »

ਸੁਖਬੀਰ ਦੀ ਜਿੱਤ ਬੱਲੂਆਣਾ ਦਾ ਬਦਲੇਗੀ ਨਕਸ਼ਾ-ਜਥੇਦਾਰ ਸੰਧੂ

ਸੀਤੋ ਗੁੰਨੋ, 26 ਮਈ (ਜਸਮੇਲ ਸਿੰਘ ਢਿੱਲੋਂ)-ਫ਼ਿਰੋਜ਼ਪੁਰ ਲੋਕ ਸਭਾ ਸੀਟ ਤੋਂ ਅਕਾਲੀ ਦਲ ਅਤੇ ਸ: ਸੁਖਬੀਰ ਸਿੰਘ ਬਾਦਲ ਦੀ ਹੋਈ ਹੰੂਝਾ ਫੇਰ ਜਿੱਤ ਬੱਲੂਆਣਾ ਦਾ ਨਕਸ਼ਾ ਬਦਲੇਗੀ | ਇਹ ਪ੍ਰਗਟਾਵਾ ਸ: ਦਰਬਾਰਾ ਸਿੰਘ ਸੰਧੂ ਹਿੰਮਤਪੁਰਾ ਢਾਣੀ ਨੇ ਪੱਤਰਕਾਰਾਂ ਨਾਲ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਸ਼ੇਰਗੜ੍ਹ ਦੇ ਤਿੰਨ ਵਿਦਿਆਰਥੀ ਸਕਾਲਰਸ਼ਿਪ ਲਈ ਚੁਣੇ

ਅਬੋਹਰ, 26 ਮਈ (ਸੁਖਜਿੰਦਰ ਸਿੰਘ ਢਿੱਲੋਂ)-ਪੰਜਾਬ ਸਰਕਾਰ ਵਲੋਂ ਲਈ ਗਈ ਪੰਜਾਬ ਸਟੇਟ ਪ੍ਰਤਿਭਾ ਖੋਜ ਪ੍ਰੀਖਿਆ ਨੂੰ ਪਾਸ ਕਰਕੇ ਸਰਕਾਰੀ ਹਾਈ ਸਕੂਲ ਸ਼ੇਰਗੜ੍ਹ ਦੀ ਦਸਵੀਂ ਜਮਾਤ ਦੇ ਤਿੰਨ ਵਿਦਿਆਰਥੀ ਚੁਣੇ ਗਏ ਹਨ | ਇਹ ਵਿਦਿਆਰਥੀ ਵਿਜੈ ਕੁਮਾਰ, ਪ੍ਰਦੀਪ ਕੁਮਾਰ ਅਤੇ ...

ਪੂਰੀ ਖ਼ਬਰ »

ਅੰਮਿ੍ਤਧਾਰੀ ਵੈਨ ਡਰਾਈਵਰ ਦੇ ਕੇਸਾਂ ਦੀ ਬੇਅਦਬੀ ਕਰਨ ਵਾਲਿਆਂ ਖਿਲਾਫ਼ ਮਾਮਲਾ ਦਰਜ

ਮੰਡੀ ਅਰਨੀਵਾਲਾ, 26 ਮਈ (ਨਿਸ਼ਾਨ ਸਿੰਘ ਸੰਧੂ)-ਪੁਲਿਸ ਥਾਣਾ ਅਰਨੀਵਾਲਾ ਨੇ ਇਕ ਸਕੂਲ ਵੈਨ ਚਾਲਕ ਦੀ ਸ਼ਿਕਾਇਤ ਤੇ ਉਸ ਨਾਲ ਮਾਰਕੁੱਟ ਕਰਨ ਅਤੇ ਕੇਸਾਂ ਦੀ ਬੇਅਦਬੀ ਕਰਨ ਵਾਲਿਆਂ ਖਿਲਾਫ ਮਾਮਲਾ ਦਰਜ ਕਰਵਾਇਆ ਹੈ | ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਸਤਨਾਮ ਸਿੰਘ ...

ਪੂਰੀ ਖ਼ਬਰ »

ਆਈ. ਈ. ਆਰ. ਟੀ. ਅਧਿਆਪਕ ਯੂਨੀਅਨ ਵਲੋਂ ਸੰਘਰਸ਼ ਦੀ ਚਿਤਾਵਨੀ

ਫ਼ਾਜ਼ਿਲਕਾ, 26 ਮਈ (ਦਵਿੰਦਰ ਪਾਲ ਸਿੰਘ)-ਆਈ.ਈ.ਆਰ.ਟੀ. ਅਧਿਆਪਕ ਯੂਨੀਅਨ ਦੀ ਇਕ ਵਿਸ਼ੇਸ਼ ਮੀਟਿੰਗ ਸੂਬਾ ਪ੍ਰਧਾਨ ਵਰਿੰਦਰ ਵੋਹਰਾ ਅਤੇ ਜ਼ਿਲ੍ਹਾ ਪ੍ਰਧਾਨ ਸੁਮਨ ਬਾਲਾ ਦੀ ਅਗਵਾਈ ਹੇਠ ਹੋਈ | ਮੀਟਿੰਗ ਵਿਚ ਸਿੱਖਿਆ ਮੰਤਰੀ ਅਤੇ ਸਿੱਖਿਆ ਸਕੱਤਰ ਵਲੋਂ ਐਸ.ਐਸ.ਏ. ਰਮਸਾ ...

ਪੂਰੀ ਖ਼ਬਰ »

ਸੁਖਬੀਰ ਦੇ ਜਿੱਤਣ ਦੀ ਖ਼ੁਸ਼ੀ 'ਚ ਲੱਡੂ ਵੰਡੇ

ਸੀਤੋ ਗੁੰਨੋ੍ਹ, 26 ਮਈ (ਬਲਜਿੰਦਰ ਸਿੰਘ ਭਿੰਦਾ)-ਹਲਕਾ ਫ਼ਿਰੋਜ਼ਪੁਰ ਤੋਂ ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਦੀ ਇਤਿਹਾਸਿਕ ਜਿੱਤ ਦਾ ਜਸ਼ਨ ਸ਼ਹਿਰਾਂ ਦੇ ਨਾਲ-ਨਾਲ ਹਰ ਪਿੰਡ 'ਚ ਵੀ ਪੂਰੇ ਜ਼ੋਰਾਂ ਸ਼ੋਰਾਂ ਨਾਲ ਮਨਾਇਆ ਜਾ ਰਿਹਾ ਹੈ | ਇਸ ਦੇ ਤਹਿਤ ਭਾਜਪਾ ਸੀਤੋ ...

ਪੂਰੀ ਖ਼ਬਰ »

ਬੱਡੀ ਪ੍ਰੋਗਰਾਮ ਤਹਿਤ ਵਿਦਿਆਰਥੀਆਂ ਨੂੰ ਨਸ਼ਿਆਂ ਵਿਰੁੱਧ ਕੀਤਾ ਜਾਗਰੂਕ

ਫ਼ਾਜ਼ਿਲਕਾ, 26 ਮਈ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਅਬੋਹਰ ਰੋਡ ਸਥਿਤ ਕੌਫ਼ੀ ਇੰਟਰਨੈਸ਼ਨਲ ਸਕੂਲ ਵਿਖੇ ਬੱਡੀ ਪ੍ਰੋਗਰਾਮ ਕਰਵਾਇਆ ਗਿਆ | ਜਿਸ ਵਿਚ ਬੱਚਿਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਗਿਆ | ਇਸ ਮੌਕੇ ਪਿ੍ੰਸੀਪਲ ਸੁਨੀਤਾ ਗੂੰਬਰ ਨੇ ...

ਪੂਰੀ ਖ਼ਬਰ »

ਨਹਿਰ ਦਾ ਘੋਨਾ ਪੁਲ ਦੇ ਰਿਹੈ ਹਾਦਸਿਆਂ ਨੂੰ ਸੱਦਾ

ਅਬੋਹਰ, 26 ਮਈ (ਸੁਖਜਿੰਦਰ ਸਿੰਘ ਢਿੱਲੋਂ)-ਨਹਿਰਾਂ ਦੇ ਘੋਨੇ ਪੁਲ ਹਾਦਸਿਆਂ ਨੂੰ ਸੱਦਾ ਦੇ ਰਹੇ ਹਨ | ਉਪ ਮੰਡਲ ਦੇ ਪਿੰਡ ਦਲਮੀਰ ਖੇੜਾ ਤੋਂ ਸ਼ੇਰਗੜ੍ਹ ਨੂੰ ਜਾਂਦੇ ਰਸਤੇ ਵਿਚ ਨਹਿਰ 'ਤੇ ਪੁਲ ਬਣਿਆ ਹੋਇਆ ਹੈ, ਜਿਸ ਦੀ ਚਾਰਦੀਵਾਰੀ ਟੁੱਟੀ ਹੋਈ ਹੈ | ਇਹ ਘੋਨਾ ਪੁਲ ...

ਪੂਰੀ ਖ਼ਬਰ »

ਕੌਫ਼ੀ ਇੰਟਰਨੈਸ਼ਨਲ ਸਕੂਲ 'ਚ ਕਿਡਸ ਸ਼ੋਅ ਕਰਵਾਇਆ

ਫ਼ਾਜ਼ਿਲਕਾ, 26 ਮਈ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਅਬੋਹਰ ਰੋਡ 'ਤੇ ਸਥਿਤ ਕੌਫ਼ੀ ਇੰਟਰਨੈਸ਼ਨਲ ਕਾਨਵੈਂਟ ਸਕੂਲ ਵਿਖੇ ਕਿਡਸ ਸ਼ੋਅ ਕਰਵਾਇਆ ਗਿਆ | ਜਿਸ ਵਿਚ ਨੰਨੇ ਮੁੰਨੇ ਬੱਚਿਆਂ ਨੇ ਰੰਗਾਰੰਗ ਪ੍ਰੋਗਰਾਮ ਪੇਸ਼ ਕਰਦਿਆਂ ਆਏ ਮਹਿਮਾਨਾਂ ਨੂੰ ਦੰਦਾਂ ਹੇਠ ਉਗਲ ...

ਪੂਰੀ ਖ਼ਬਰ »

ਮਾਹੰੂਆਣਾ ਬੋਦਲਾ ਦੇ ਅਕਾਲੀ ਵਰਕਰਾਂ ਨੇ ਦਿੱਤੀ ਵਧਾਈ

ਮੰਡੀ ਅਰਨੀਵਾਲਾ , 26 ਮਈ (ਨਿਸ਼ਾਨ ਸਿੰਘ ਸੰਧੂ)-ਪਿੰਡ ਮਾਹੰੂਆਣਾ ਬੋਦਲਾ ਤੋਂ ਸ਼ੋ੍ਰਮਣੀ ਅਕਾਲੀ ਦਲ ਆਗੂਆਂ ਅਤੇ ਵਰਕਰਾਂ ਨੇ ਲੋਕ ਸਭਾ ਹਲਕਾ ਫਿਰੋਜਪੁਰ ਤੋਂ ਸੁਖਬੀਰ ਸਿੰਘ ਬਾਦਲ ਦੀ ਵੱਡੀ ਜਿੱਤ ਲਈ ਉਨ੍ਹਾਂ ਦੇ ੳ.ਐਸ.ਡੀ ਸਤਿੰਦਰਜੀਤ ਸਿੰਘ ਮੰਟਾ ਨੂੰ ਮਿਲ ਕੇ ...

ਪੂਰੀ ਖ਼ਬਰ »

ਕੰਬੋਜ ਪਰਿਵਾਰ ਨੇ ਬਾਦਲ ਨੂੰ ਦਿੱਤੀ ਵਧਾਈ

ਮੰਡੀ ਅਰਨੀਵਾਲਾ, 26 ਮਈ (ਨਿਸ਼ਾਨ ਸਿੰਘ ਸੰਧੂ)-ਇਲਾਕੇ ਦੇ ਸਿਰਕੱਢ ਅਤੇ ਰਾਜਸੀ ਤੌਰ 'ਤੇ ਪਹਿਚਾਣ ਰੱਖਣ ਵਾਲੇ ਓਮ ਪ੍ਰਕਾਸ਼ ਕੰਬੋਜ ਸਾਬਕਾ ਚੇਅਰਮੈਨ ਬੈਂਕਫਿਕੋ, ਸੁਭਾਸ਼ ਚੰਦਰ ਕੰਬੋਜ ਸਾਬਕਾ ਚੇਅਰਮੈਨ ਹਰਿਆਣਾ ਸੀਡ ਕਾਰਪੋਰੇਸ਼ਨ, ਕਰਨ ਕੰਬੋਜ ਸਾਬਕਾ ਜ਼ਿਲ੍ਹਾ ...

ਪੂਰੀ ਖ਼ਬਰ »

ਕਾਂਗਰਸੀ ਆਗੂ ਨਾਲ ਮਾਰਕੁੱਟ ਕਰਨ ਵਾਲੇ ਿਖ਼ਲਾਫ਼ ਮਾਮਲਾ ਦਰਜ

ਜਲਾਲਾਬਾਦ, 26 ਮਈ (ਜਤਿੰਦਰ ਪਾਲ ਸਿੰਘ)-ਜਲਾਲਾਬਾਦ ਥਾਣਾ ਸਿਟੀ ਪੁਲਿਸ ਨੇ ਕਾਂਗਰਸੀ ਆਗੂ ਦੀ ਚੋਣਾਂ ਵਾਲੇ ਦਿਨ ਮਾਰਕੁੱਟ ਕਰਨ ਦੇ ਦੋਸ਼ਾਂ ਤਹਿਤ ਇਕ ਵਿਅਕਤੀ ਿਖ਼ਲਾਫ਼ ਮਾਮਲਾ ਦਰਜ ਕਰ ਲਿਆ ਹੈ | ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਪਿ੍ੰਥੀ ਰਾਜ ਡੂੰਮੜਾ ਪੁੱਤਰ ...

ਪੂਰੀ ਖ਼ਬਰ »

ਸ਼ਰਾਬ ਠੇਕੇਦਾਰ ਦੇ ਕਰਿੰਦੇ ਨਾਲ ਮਾਰਕੁੱਟ ਕਰਨ 'ਤੇ ਪਰਚਾ ਦਰਜ

ਫ਼ਾਜ਼ਿਲਕਾ, 26 ਮਈ (ਦਵਿੰਦਰ ਪਾਲ ਸਿੰਘ)-ਖੁਈਖੇੜਾ ਥਾਣਾ ਪੁਲਿਸ ਨੇ ਸ਼ਰਾਬ ਠੇਕੇਦਾਰ ਦੇ ਕਰਿੰਦੇ ਨਾਲ ਮਾਰਕੁੱਟ ਕਰਨ ਦੇ ਦੋਸ਼ਾਂ ਤਹਿਤ 8 ਵਿਅਕਤੀਆਂ ਅਤੇ ਉਨ੍ਹਾਂ ਦੇ ਨਾਮਾਲੂਮ ਸਾਥੀਆਂ 'ਤੇ ਪਰਚਾ ਦਰਜ ਕੀਤਾ ਹੈ | ਸੁਨੀਲ ਕੁਮਾਰ ਪੁੱਤਰ ਮੂਲ ਚੰਦ ਵਾਸੀ ਨਿਹਾਲ ...

ਪੂਰੀ ਖ਼ਬਰ »

ਖੇਤਾਂ 'ਚੋਂ ਮੋਟਰਾਂ ਚੋਰੀ ਕਰਨ ਵਾਲਿਆਂ ਿਖ਼ਲਾਫ਼ ਮਾਮਲਾ ਦਰਜ

ਅਬੋਹਰ, 26 ਮਈ (ਸੁਖਜਿੰਦਰ ਸਿੰਘ ਢਿੱਲੋਂ)-ਥਾਣਾ ਬਹਾਵਵਾਲਾ ਦੀ ਪੁਲਿਸ ਨੇ 2 ਜਣਿਆਂ ਿਖ਼ਲਾਫ਼ ਖੇਤਾਂ 'ਚੋਂ ਮੋਟਰਾਂ ਚੋਰੀ ਕਰਨ ਦੇ ਮਾਮਲੇ 'ਚ ਮੁਕੱਦਮਾ ਦਰਜ ਕੀਤਾ ਗਿਆ ਹੈ | ਜਾਣਕਾਰੀ ਅਨੁਸਾਰ ਮਨਜੀਤ ਸਿੰਘ ਨੂੰ ਇਤਲਾਹ ਮਿਲੀ ਸੀ ਕਿ ਕਾਲਾ ਸਿੰਘ ਉਰਫ਼ ਕਾਲੀ ਪੁੱਤਰ ...

ਪੂਰੀ ਖ਼ਬਰ »

ਲਾਹਣ ਸਮੇਤ 1 ਕਾਬੂ

ਜਲਾਲਾਬਾਦ, 26 ਮਈ (ਜਤਿੰਦਰ ਪਾਲ ਸਿੰਘ)-ਥਾਣਾ ਅਮੀਰ ਖ਼ਾਸ ਪੁਲਿਸ ਨੇ ਸ਼ਰਾਬ ਕੱਢਣ ਦੇ ਦੋਸ਼ਾਂ ਤਹਿਤ ਇਕ ਵਿਅਕਤੀ ਨੂੰ ਲਾਹਣ ਸਮੇਤ ਕਾਬੂ ਕੀਤਾ ਹੈ | ਪੁਲਿਸ ਥਾਣਾ ਅਮੀਰ ਖ਼ਾਸ ਦੇ ਸਹਾਇਕ ਥਾਣੇਦਾਰ ਸੁਖਦੇਵ ਰਾਜ ਨੇ ਦੱਸਿਆ ਕਿ ਉਨ੍ਹਾਂ ਨੂੰ ਮੁਖ਼ਬਰ ਨੇ ਇਤਲਾਹ ...

ਪੂਰੀ ਖ਼ਬਰ »

200 ਲੀਟਰ ਲਾਹਣ ਬਰਾਮਦ, ਪਰਚਾ ਦਰਜ

ਜਲਾਲਾਬਾਦ, 26 ਮਈ (ਜਤਿੰਦਰ ਪਾਲ ਸਿੰਘ)-ਥਾਣਾ ਵੈਰੋਂ ਕੀ ਪੁਲਿਸ ਨੇ ਲਾਹਣ ਬਰਾਮਦ ਕਰਕੇ ਇਕ ਵਿਅਕਤੀ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਥਾਣਾ ਵੈਰੋਂ ਕੇ ਦੇ ਸਹਾਇਕ ਥਾਣੇਦਾਰ ਦੇਸ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਮੁਖ਼ਬਰ ਤੋਂ ਸੂਚਨਾ ਮਿਲੀ ਸੀ ਕਿ ...

ਪੂਰੀ ਖ਼ਬਰ »

ਸੋਨਾ ਤੇ ਨਕਦੀ ਲੁੱਟਣ ਦੇ ਦੋਸ਼ਾਂ ਤਹਿਤ 7 ਿਖ਼ਲਾਫ਼ ਪਰਚਾ ਦਰਜ

ਜਲਾਲਾਬਾਦ, 26 ਮਈ (ਜਤਿੰਦਰ ਪਾਲ ਸਿੰਘ)-ਜਲਾਲਾਬਾਦ ਥਾਣਾ ਸਿਟੀ ਪੁਲਿਸ ਨੇ ਨੌਜਵਾਨ ਦੀ ਮਾਰਕੁੱਟ ਕਰਨ, ਸੋਨਾ ਅਤੇ ਨਗਦੀ ਖੋਹਣ ਦੇ ਦੋਸ਼ਾਂ ਤਹਿਤ 7 ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਅਕਸ਼ੈ ਕੁਮਾਰ ਪੁੱਤਰ ਕਸ਼ਮੀਰ ਲਾਲ ...

ਪੂਰੀ ਖ਼ਬਰ »

25 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਕਾਬੂ

ਫ਼ਾਜ਼ਿਲਕਾ, 26 ਮਈ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਥਾਣਾ ਸਦਰ ਪੁਲਿਸ ਨੇ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਦੇ ਿਖ਼ਲਾਫ਼ ਮਾਮਲਾ ਦਰਜ ਕਰ ਲਿਆ ਹੈ | ਐਚ.ਸੀ. ਅੰਗਰੇਜ਼ ਸਿੰਘ ਸੀ.ਆਈ.ਏ ਸਟਾਫ਼ ਫਾਜ਼ਿਲਕਾ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਨਾਲ ...

ਪੂਰੀ ਖ਼ਬਰ »

ਪਤਨੀ ਤੋਂ ਦੁਖੀ ਪਤੀ ਵਲੋਂ ਖ਼ੁਦਕੁਸ਼ੀ ਕਰਨ 'ਤੇ ਸਹੁਰੇ ਪਰਿਵਾਰ ਿਖ਼ਲਾਫ਼ ਮੁਕੱਦਮਾ ਦਰਜ

ਫ਼ਿਰੋਜ਼ਪੁਰ, 26 ਮਈ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਫ਼ਿਰੋਜਪੁਰ ਛਾਉਣੀ ਅਧੀਨ ਪੈਂਦੀ ਬਸਤੀ ਟੈਂਕਾਂ ਵਾਲੀ ਵਿਖੇ ਮੋਹਿਤ ਪੁੱਤਰ ਨੰਦ ਲਾਲ ਵਲੋਂ ਕਿਰਾਏ ਦੇ ਮਕਾਨ 'ਚ ਪੱਖੇ ਨਾਲ ਲਟਕ 'ਕੇ ਫਾਹਾ ਲੈ ਲੈਣ ਦੀ ਖ਼ਬਰ ਹੈ, ਜਿਸ ਦਾ ਕਾਰਨ ਪਤੀ-ਪਤਨੀ 'ਚ ਝਗੜਾ ਹੋਣਾ ...

ਪੂਰੀ ਖ਼ਬਰ »

ਵਿਆਹ ਦਾ ਝਾਂਸਾ ਦੇ ਕਰਦਾ ਰਿਹਾ ਜਬਰ-ਜਨਾਹ

ਫ਼ਿਰੋਜ਼ਪੁਰ, 26 ਮਈ (ਸੰਧੂ)- ਪੁਲਿਸ ਥਾਣਾ ਸਦਰ ਜ਼ੀਰਾ ਨੇ ਇਕ ਪੀੜਤਾ ਨਾਲ ਦੋਸਤੀ ਕਰਨ ਉਪਰੰਤ ਵਿਆਹ ਦਾ ਲਾਰਾ ਲਾ ਜਿੱਥੇ ਉਸ ਨਾਲ ਜਬਰ-ਜਨਾਹ ਕਰਨ ਵਾਲੇ ਮੁਲਜ਼ਮ ਿਖ਼ਲਾਫ਼ ਪੁਲਿਸ ਨੇ ਮੁਕੱਦਮਾ ਦਰਜ ਕੀਤਾ ਹੈ, ਜਿਸ ਉਪਰ ਲੜਕੀ ਨੂੰ ਡਰਾ-ਧਮਕਾ ਕੇ ਪੈਸੇ ਅਤੇ ਸੋਨਾ ਵੀ ...

ਪੂਰੀ ਖ਼ਬਰ »

ਨੌਜਵਾਨ ਨੇ ਜ਼ਹਿਰੀਲੀ ਵਸਤੂ ਖਾ ਕੇ ਆਤਮ ਹੱਤਿਆ ਕੀਤੀ

ਅਬੋਹਰ, 26 ਮਈ (ਸੁਖਜਿੰਦਰ ਸਿੰਘ ਢਿੱਲੋਂ)-ਸੀਡ ਫਾਰਮ ਨਿਵਾਸੀ ਇਕ ਨੌਜਵਾਨ ਨੇ ਜ਼ਹਿਰੀਲੀ ਵਸਤੂ ਖਾ ਕੇ ਆਤਮ ਹੱਤਿਆ ਕਰ ਲਈ ਹੈ | ਜਾਣਕਾਰੀ ਅਨੁਸਾਰ ਦਿਲਪ੍ਰੀਤ ਸਿੰਘ (19 ਸਾਲ) ਪੁੱਤਰ ਭੋਲਾ ਸਿੰਘ ਪਿਛਲੇ ਕੁੱਝ ਦਿਨਾਂ ਤੋਂ ਪ੍ਰੇਸ਼ਾਨ ਸੀ | ਬੀਤੀ ਰਾਤ ਉਸ ਨੇ ਜ਼ਹਿਰੀਲੀ ...

ਪੂਰੀ ਖ਼ਬਰ »

ਕਸ਼ਯਪ ਰਾਜਪੂਤ (ਮਹਿਰਾ) ਵੈੱਲਫੇਅਰ ਸਭਾ ਦੀ ਇਕੱਤਰਤਾ

ਤਲਵੰਡੀ ਭਾਈ, 26 ਮਈ (ਕੁਲਜਿੰਦਰ ਸਿੰਘ ਗਿੱਲ)- ਮਹਿਰਾ ਭਾਈਚਾਰੇ ਨੂੰ ਦਰਪੇਸ਼ ਸਮੱਸਿਆਵਾਂ ਅਤੇ ਸਮਾਜਿਕ ਕੁਰੀਤੀਆਂ ਵਿਰੁੱਧ ਕਾਰਜ ਕਰਨ ਕਸ਼ਯਪ ਰਾਜਪੂਤ (ਮਹਿਰਾ) ਵੈੱਲਫੇਅਰ ਸੁਸਾਇਟੀ ਤਲਵੰਡੀ ਭਾਈ ਦੀ ਮੀਟਿੰਗ ਪ੍ਰਧਾਨ ਮਨਦੀਪ ਸਿੰਘ ਮੰਨੂੰ ਦੀ ਪ੍ਰਧਾਨਗੀ ਹੇਠ ...

ਪੂਰੀ ਖ਼ਬਰ »

ਸਵਾ 9 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਫ਼ਿਰੋਜ਼ਪੁਰ, 26 ਮਈ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਘੱਲ ਖ਼ੁਰਦ ਦੇ ਹੌਲਦਾਰ ਜੰਗੀਰ ਸਿੰਘ ਨੇ ਦੱਸਿਆ ਕਿ ਪਿੰਡ ਸੋਢੀ ਨਗਰ ਦੇ ਰਕਬੇ ਵਿਚੋਂ ਇਕ ਸ਼ੱਕੀ ਵਿਅਕਤੀ ਦੇ ਘਰ ਰੇਡ ਕਰਕੇ ਸਵਾ 9 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ, ਜਦ ਕਿ ਮੁਲਜ਼ਮ ਭੱਜਣ ਵਿਚ ...

ਪੂਰੀ ਖ਼ਬਰ »

ਚਿਤਕਾਰਾ ਯੂਨੀਵਰਸਿਟੀ 'ਚ ਕੌਮਾਂਤਰੀ ਪੱਧਰ ਦੇ ਸਿੱਖਿਆ ਸਬੰਧੀ ਸਮਾਗਮ 'ਚ ਵਿਵੇਕਾਨੰਦ ਵਰਲਡ ਸਕੂਲ ਨੇ ਹਾਸਲ ਕੀਤੇ ਤਿੰਨ ਪੁਰਸਕਾਰ

ਫ਼ਿਰੋਜ਼ਪੁਰ, 26 ਮਈ (ਜਸਵਿੰਦਰ ਸਿੰਘ ਸੰਧੂ)-ਥੋੜ•ੇ ਸਮੇਂ ਅੰਦਰ ਹੀ ਸਿੱਖਿਆ ਖੇਤਰ 'ਚ ਵੱਡੀਆਂ ਮੱਲ•ਾਂ ਮਾਰਨ ਵਾਲੇ ਵਿਵੇਕਾਨੰਦ ਵਰਲਡ ਸਕੂਲ ਨੇ ਚਿਤਕਾਰਾ ਯੂਨੀਵਰਸਿਟੀ ਅੰਦਰ ਕੌਮਾਂਤਰੀ ਪੱਧਰ ਦੇ ਹੋਏ ਸਕੂਲ ਸਿੱਖਿਆ ਸਬੰਧੀ ਸਮਾਗਮ 'ਚ ਤਿੰਨ ਪੁਰਸਕਾਰ ਹਾਸਲ ਕਰ ...

ਪੂਰੀ ਖ਼ਬਰ »

ਗਿੱਦੜਾਂ ਵਾਲੀ 'ਚ ਨਸ਼ਿਆਂ ਿਖ਼ਲਾਫ਼ ਰੈਲੀ ਕੱਢੀ

ਅਬੋਹਰ, 26 ਮਈ (ਸੁਖਜਿੰਦਰ ਸਿੰਘ ਢਿੱਲੋਂ)-ਪਿੰਡ ਗਿੱਦੜਾਂ ਵਾਲੀ ਵਿਖੇ ਪੰਚਾਇਤ ਵਲੋਂ ਨਸ਼ਿਆਂ ਿਖ਼ਲਾਫ਼ ਜਾਗਰੂਕਤਾ ਰੈਲੀ ਕੱਢੀ ਗਈ | ਜਿਸ ਵਿਚ ਸਰਪੰਚ ਪ੍ਰਦੀਪ ਦਾਵੜਾ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਆ | ਉਨ੍ਹਾਂ ਕਿਹਾ ਕਿ ਨਸ਼ਾ ਜੀਵਨ ...

ਪੂਰੀ ਖ਼ਬਰ »

ਅਗਰਵਾਲ ਸਭਾ ਦੀ ਮੀਟਿੰਗ 'ਚ ਪੰਜਾਬ ਪੱਧਰੀ ਅਹੁਦੇਦਾਰਾਂ ਦਾ ਸਨਮਾਨ

ਫ਼ਾਜ਼ਿਲਕਾ, 26 ਮਈ (ਦਵਿੰਦਰ ਪਾਲ ਸਿੰਘ)-ਅਗਰਵਾਲ ਸਭਾ ਦੀ ਇਕ ਮੀਟਿੰਗ ਸਥਾਨਕ ਅਗਰਵਾਲ ਕਮਿਊਨਿਟੀ ਸੈਂਟਰ ਵਿਖੇ ਸਭਾ ਦੇ ਪ੍ਰਧਾਨ ਅਸ਼ੋਕ ਕਾਂਸਲ ਦੀ ਅਗਵਾਈ ਹੇਠ ਹੋਈ | ਜਿਸ ਵਿਚ ਅਗਰਵਾਲ ਸਮਾਜ ਪੰਜਾਬ ਦੇ ਅਹੁਦੇਦਾਰਾਂ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਦੇ ਗੁੰਬਦ ਦੇ ਕਲਸ਼ ਦੀ ਸੇਵਾ ਕੀਤੀ

ਮੰਡੀ ਅਰਨੀਵਾਲਾ, 26 ਮਈ (ਨਿਸ਼ਾਨ ਸਿੰਘ ਸੰਧੂ)-ਸਥਾਨਕ ਮੰਡੀ ਦੇ ਗੁਰਦੁਆਰਾ ਸੰਤ ਬਾਬਾ ਤਾਰਾ ਸਿੰਘ ਜੀ ਖ਼ੁਸ਼ਦਿਲ ਵਿਖੇ ਸਮੂਹ ਸੰਗਤਾਂ ਵਲੋਂ ਪੰਜਵੇਂ ਗੁੰਬਦ ਦੇ ਕਲਸ਼ ਦੀ ਸੇਵਾ ਕੀਤੀ ਗਈ | ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਪ੍ਰੇਮ ਸਿੰਘ ਦੀ ਅਗਵਾਈ ...

ਪੂਰੀ ਖ਼ਬਰ »

ਬਾਦਲ ਦੀ ਸ਼ਾਨਦਾਰ ਜਿੱਤ 'ਤੇ ਲੱਡੂ ਵੰਡੇ

ਮੰਡੀ ਲਾਧੂਕਾ, 25 ਮਈ (ਮਨਪ੍ਰੀਤ ਸਿੰਘ ਸੈਣੀ)-ਫਿਰੋਜਪੁਰ ਤੋਂ ਅਕਾਲੀ ਭਾਜਪਾ ਦੇ ਸਾਂਝੇ ਉਮੀਦਵਾਰ ਸੁਖਬੀਰ ਸਿੰਘ ਬਾਦਲ ਦੀ ਵੱਡੀ ਜਿੱਤ 'ਤੇ ਪਿੰਡ ਸਿੰਘੇਵਾਲਾ ਦੀ ਸਰਪੰਚ ਨਰਿੰਦਰ ਕੌਰ ਭੁੱਲਰ ਤੇ ਉਨ੍ਹਾਂ ਦੇ ਪਤੀ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ...

ਪੂਰੀ ਖ਼ਬਰ »

ਅਪਾਹਜ ਬੱਚੇ ਦੇ ਪਿਤਾ ਵਲੋਂ ਨੇੜੇ ਦੇ ਗੇਟ ਤੋਂ ਸਕੂਲ 'ਚ ਪ੍ਰਵੇਸ਼ ਕਰਨ ਦੀ ਮੰਗ

ਮੰਡੀ ਲਾਧੂਕਾ, 26 ਮਈ (ਰਾਕੇਸ਼ ਛਾਬੜਾ)-12 ਸਾਲ ਦੇ ਅਪਾਹਜ ਬੱਚੇ ਨੂੰ ਮੰਡੀ ਦੇ ਸਰਕਾਰੀ ਐਲੀਮੈਂਟਰੀ ਸਕੂਲ ਵਿਚ ਪ੍ਰਵੇਸ਼ ਕਰਵਾਉਣ ਲਈ ਨੇੜੇ ਦਾ ਗੇਟ ਖੁਲ੍ਹਵਾਉਣ ਲਈ ਇਕ ਪਿਤਾ ਸਰਕਾਰੀ ਦਫ਼ਤਰਾਂ ਦੇ ਦਰ-ਦਰ ਦੀਆਂ ਠੋਕਰਾਂ ਖਾਣ ਲਈ ਮਜ਼ਬੂਰ ਹੈ | ਮੰਡੀ ਦੇ ਜਗਦੀਸ਼ ...

ਪੂਰੀ ਖ਼ਬਰ »

ਮਿਡ ਡੇ ਮੀਲ ਵਰਕਰਾਂ ਦੀ ਸਰਕਾਰ ਤੋਂ ਮੰਗਾਂ ਮੰਨਣ ਦੀ ਅਪੀਲ

ਫ਼ਾਜ਼ਿਲਕਾ, 26 ਮਈ (ਦਵਿੰਦਰ ਪਾਲ ਸਿੰਘ)-ਮਿਡ ਡੇ ਮੀਲ ਯੂਨੀਅਨ ਦੀ ਮੀਟਿੰਗ ਬਿਮਲਾ ਰਾਣੀ ਅਤੇ ਸਰਬਜੀਤ ਕੌਰ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਵਰਕਰਾਂ ਨੇ ਪੰਜਾਬ ਅਤੇ ਕੇਂਦਰ ਸਰਕਾਰ ਦੀ ਜੰਮ ਕੇ ਨਿਖੇਧੀ ਕੀਤੀ | ਇਸ ਮੌਕੇ ਉਨ੍ਹਾਂ ਸਰਕਾਰ ਤੋਂ ਮੰਗ ਕਰਦਿਆਂ ਕਿਹਾ ...

ਪੂਰੀ ਖ਼ਬਰ »

ਅਕਾਲੀ ਚੀਮਾ ਗਰੁੱਪ ਨੇ ਲੱਡੂ ਵੰਡ ਕੇ ਮਨਾਈ ਸੁਖਬੀਰ ਦੀ ਜਿੱਤ ਦੀ ਖ਼ੁਸ਼ੀ

ਫ਼ਿਰੋਜ਼ਪੁਰ, 26 ਮਈ (ਜਸਵਿੰਦਰ ਸਿੰਘ ਸੰਧੂ)- ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਅਤੇ ਅਕਾਲੀ-ਭਾਜਪਾ ਦੇ ਉਮੀਦਵਾਰ ਸੁਖਬੀਰ ਸਿੰਘ ਬਾਦਲ ਨੂੰ ਲੋਕ ਸਭਾ ਚੋਣਾਂ 'ਚ ਮਿਲੀ 1 ਲੱਖ 98 ਹਜ਼ਾਰ 850 ਵੋਟਾਂ ਦੀ ਲੀਡ ਨਾਲ ਇਤਿਹਾਸਕ ਜਿੱਤ ਦੀ ਖ਼ੁਸ਼ੀ ਸਾਂਝੀ ਕਰਦਿਆਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX