ਤਾਜਾ ਖ਼ਬਰਾਂ


ਸਿਖਿਆ ਮੰਤਰੀ ਵੱਲੋਂ ਪ੍ਰਵਾਸੀ ਮਜ਼ਦੂਰਾਂ ਲਈ ਸਕੂਲ ਖੋਲ੍ਹਣ ਦੇ ਆਦੇਸ਼
. . .  1 day ago
ਲੋਹਟਬੱਦੀ, 30 ਮਾਰਚ (ਕੁਲਵਿੰਦਰ ਸਿੰਘ ਡਾਂਗੋ) - ਕੋਰੋਨਾ ਵਾਇਰਸ ਕਾਰਨ ਪੰਜਾਬ ਅੰਦਰ ਠੱਪ ਹੋਏ ਕੰਮ ਕਾਰ ਉਪਰੰਤ ਕਮਾਈ ਦਾ ਸਾਧਨ ਨਾ ਹੋਣ ਅਤੇ ਪੇਟ ਭਰਨ ਲਈ ਰਾਸ਼ਨ ਦੀ ਘਾਟ ਨੂੰ ਦੇਖਦਿਆਂ ਕਰਫ਼ਿਊ ਦੌਰਾਨ ਪੈਦਲ ਹੀ ਆਪਣੇ ...
ਅੱਜ ਦਿੱਲੀ ਵਿਚ ਕੋਰੋਨਾ ਵਾਇਰਸ ਦੇ 25 ਨਵੇਂ ਕੇਸ, 97 ਕੇਸਾਂ ਦੀ ਪੁਸ਼ਟੀ
. . .  1 day ago
ਸ਼ੱਕੀ ਮਿ੍ਤਕ ਮਰੀਜ਼ ਦੇ ਅੰਤਿਮ ਸੰਸਕਾਰ ਨੂੰ ਲੈ ਕੇ ਪਿਆ ਰੋਲਾ
. . .  1 day ago
ਫ਼ਿਰੋਜ਼ਪੁਰ 30 ਮਾਰਚ ( ਜਸਵਿੰਦਰ ਸਿੰਘ ਸੰਧੂ ) ਸ਼ੱਕੀ ਮਰੀਜ ਸੁਖਦੇਵ ਸਿੰਘ ਪੁੱਤਰ ਅਜੈਬ ਸਿੰਘ ਵਾਸੀ ਗੋਬਿੰਦ ਨਗਰੀ ਫ਼ਿਰੋਜ਼ਪੁਰ ਸ਼ਹਿਰ ਦੀ ਹੋਈ ਮੌਤ ਦਾ ਕਾਰਣ ਬੇਸ਼ਕ ਅਜੇ ਸਪੱਸ਼ਟ ਨਹੀਂ ਹੋ ਸਕਿਆ ਕਿ ਉਕਤ ਵਿਅਕਤੀ ...
ਪਿੰਡ ਭੂਨੋ ਦੇ 10 ਸ਼ੱਕੀ ਮਰੀਜ਼ਾਂ ਦੀ ਰਿਪੋਰਟ ਨਾਂਹ ਪੱਖੀ
. . .  1 day ago
ਮਾਹਿਲਪੁਰ 30 ਮਾਰਚ (ਦੀਪਕ ਅਗਨੀਹੋਤਰੀ)- ਬਲਾਕ ਮਾਹਿਲਪੁਰ ਦੇ ਪਿੰਡ ਭੂਨੋ ਦੇ ਮੋਰਾਂਵਾਲੀ ਦੇ ਕਰੋਨਾ ਨਾਲ ਮਰੇ ਰਿਸ਼ਤੇਦਾਰ ਹਰਭਜਨ ਸਿੰਘ ਦੀ ਮੌਤ ਤੋਂ ਬਾਦ ਉਸ ਦੇ ਪਿੰਡ ਭੂਨੋ ਦੇ 10 ਰਿਸ਼ਤੇਦਾਰਾਂ ਦੇ ...
ਡਿਪਟੀ ਕਮਿਸ਼ਨਰ ਦੀ ਅਪੀਲ ਨੂੰ ਜਲੰਧਰ ਵਾਸੀਆਂ ਵਲੋਂ ਭਰਵਾਂ ਹੁੰਗਾਰਾ ,ਇਕੱਤਰ ਹੋਏ 21.10 ਲੱਖ ਰੁਪਏ
. . .  1 day ago
ਕੋਰੋਨਾ ਵਾਇਰਸ ਨਾਲ ਪੰਜਾਬ 'ਚ ਤੀਜੀ ਮੌਤ
. . .  1 day ago
ਪਟਿਆਲਾ ,30 ਮਾਰਚ { ਅਮਨਦੀਪ ਸਿੰਘ }- ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ। ਪੰਜਾਬ 'ਚ ਵੀ ਕੋਰੋਨਾ ਵਾਇਰਸ ਦੇ ਲਗਾਤਾਰ ਮਾਮਲੇ ਸਾਹਮਣੇ ਆ ਰਹੇ ਹਨ। ਹੁਣ ਤਕ ਕੋਰਨਾਵਾਇਰਸ ਦੇ 42 ਪਾਜ਼ੀਟਿਵ ਕੇਸ ...
ਜਲੰਧਰ : ਕੋਰੋਨਾ ਵਾਇਰਸ 'ਤੇ ਬੰਦ 13 ਅਪ੍ਰੈਲ ਤੱਕ
. . .  1 day ago
ਉਪ ਪੁਲਿਸ ਕਪਤਾਨ ਪਾਤੜਾਂ ਵੱਲੋਂ ਹਰਿਆਣਾ ਰਾਜ ਨਾਲ ਲੱਗਦੀਆਂ ਸਰਹੱਦਾਂ ‘ਤੇ ਚੌਕਸੀ ਵਧਾਈ
. . .  1 day ago
ਪਾਤੜਾਂ 30 ਮਾਰਚ (ਗੁਰਇਕਬਾਲ ਸਿੰਘ ਖ਼ਾਲਸਾ)- ਕਰੋਨਾ ਵਾਇਰਸ ਦੇ ਵਧਦੇ ਪ੍ਰਭਾਵ ਨੂੰ ਰੋਕਣ ਲਈ ਪੰਜਾਬ ਅੰਦਰ ਲਗਾਏ ਗਏ ਕਰਫਿਊ ਦੌਰਾਨ ਉਪ ਪੁਲਿਸ ਕਪਤਾਨ ਪਾਤੜਾਂ ਵੱਲੋਂ ਹਰਿਆਣਾ ਰਾਜ ਨਾਲ ਲੱਗਦੇ ਇੰਟਰਸਟੇਟ ...
ਡਿਪਟੀ ਕਮਿਸ਼ਨਰ ਵੱਲੋਂ ਪ੍ਰਵਾਸੀ ਮਜ਼ਦੂਰਾਂ ਨੂੰ ਡਰ ਕੇ ਜ਼ਿਲ੍ਹਾ ਨਾ ਛੱਡਣ ਦੀ ਅਪੀਲ
. . .  1 day ago
ਜਲੰਧਰ, 30 ਮਾਰਚ (ਚਿਰਾਗ਼ ਸ਼ਰਮਾ)- ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਪ੍ਰਵਾਸੀ ਮਜ਼ਦੂਰਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਹਾਲਤ ਵਿਚ ਡਰ ...
ਐੱਸ.ਡੀ.ਐੱਮ. ਸ਼ਾਹਕੋਟ ਵੱਲੋਂ ਰਾਸ਼ਨ ਦੀ ਵੰਡ ਸਬੰਧੀ ਨੋਡਲ ਅਫ਼ਸਰ ਨਿਯੁਕਤ
. . .  1 day ago
ਸ਼ਾਹਕੋਟ, 30 ਮਾਰਚ (ਅਜ਼ਾਦ ਸਚਦੇਵਾ) - ਕੋਰੋਨਾ ਵਾਇਰਸ ਦੇ ਪੂਰੇ ਵਿਸ਼ਵ ਵਿਚ ਦਹਿਸ਼ਤ ਫੈਲਾਈ ਹੈ, ਜਿਸ ਨੂੰ ਸਰਕਾਰ ਵੱਲੋਂ ਵੀ ਮਹਾਂਮਾਰੀ ਬਿਮਾਰੀ ਘੋਸ਼ਿਤ...
ਮਹਾਂਮਾਰੀ ਦੇ ਪ੍ਰਕੋਪ ਕਾਰਨ ਅੰਮ੍ਰਿਤਸਰ ਜੇਲ੍ਹ 'ਚੋਂ ਛੱਡੇ ਗਏ 289 ਕੈਦੀ
. . .  1 day ago
ਅੰਮ੍ਰਿਤਸਰ, 30 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)- ਕੋਵਿਡ-19 ਮਹਾਂਮਾਰੀ ਦੇ ਵਧਦੇ ਪ੍ਰਕੋਪ ਦੇ ਚੱਲਦਿਆਂ ਸੂਬੇ ਦੀਆਂ ਜੇਲ੍ਹਾਂ 'ਚ ...
ਕੋਰੋਨਾ ਵਾਇਰਸ ਤੋਂ ਪੀੜਤ ਹਰਭਜਨ ਸਿੰਘ ਦਾ ਪਿੰਡ ਮੋਰਾਂਵਾਲੀ 'ਚ ਕੀਤਾ ਗਿਆ ਅੰਤਿਮ ਸਸਕਾਰ
. . .  1 day ago
ਗੜ੍ਹਸ਼ੰਕਰ, 30 ਮਾਰਚ (ਧਾਲੀਵਾਲ)- ਗੜ੍ਹਸ਼ੰਕਰ ਦੇ ਪਿੰਡ ਮੋਰਾਂਵਾਲੀ ਦੇ ਕੋਰੋਨਾ ਵਾਇਰਸ ਤੋਂ ਪੀੜਤ 62 ਸਾਲਾ ਵਿਅਕਤੀ ਹਰਭਜਨ ...
ਦਿਲਜੀਤ ਦੁਸਾਂਝ ਵੱਲੋਂ ਪੀ.ਐਮ ਕੇਅਰਜ਼ ਫ਼ੰਡ ਦੇ ਲਈ 20 ਲੱਖ ਰੁਪਏ ਦੇਣ ਦਾ ਐਲਾਨ
. . .  1 day ago
ਜਲੰਧਰ, 30 ਮਾਰਚ (ਅ.ਬ)- ਪੰਜਾਬੀ ਗਾਇਕ ਦਿਲਜੀਤ ਦੁਸਾਂਝ ਨੇ ਕੋਰੋਨਾ ਵਾਇਰਸ ਦੇ ਪੀੜਤਾਂ ਦੀ ਸਹਾਇਤਾ ਦੇ ਲਈ ...
ਕੋਰੋਨਾ ਵਾਇਰਸ ਦੇ ਦੋ ਸ਼ੱਕੀ ਮਰੀਜ਼ਾਂ 'ਚੋਂ ਇਕ ਦੀ ਮੌਤ
. . .  1 day ago
ਫ਼ਿਰੋਜ਼ਪੁਰ, 30 ਮਾਰਚ (ਜਸਵਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਜ਼ਿਲ੍ਹੇ 'ਚੋਂ ਮਿਲੇ ਕੋਰੋਨਾ ਵਾਇਰਸ ਦੇ ਦੋ ਸ਼ੱਕੀ ਮਰੀਜ਼ਾਂ ਵਿਚੋਂ ਇਕ ਦੀ ਮੌਤ ਹੋ ਜਾਣ ਦੀ ਖ਼ਬਰ...
ਚੰਡੀਗੜ੍ਹ 'ਚ ਕੋਰੋਨਾ ਵਾਇਰਸ ਦੇ 5 ਹੋਰ ਮਾਮਲੇ ਆਏ ਸਾਹਮਣੇ
. . .  1 day ago
ਚੰਡੀਗੜ੍ਹ, 30 (ਮਨਜੋਤ)- ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਇਹ ਜਾਣਕਾਰੀ ਦਿੱਤੀ ਗਈ ਹੈ ਕਿ ਚੰਡੀਗੜ੍ਹ 'ਚ 5 ਤੋਂ ਵੱਧ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ...
ਦਿੱਲੀ ਏਅਰਪੋਰਟ ਪਹੁੰਚਿਆ ਅਫ਼ਗ਼ਾਨਿਸਤਾਨ ਦੇ ਕਾਬੁਲ ਤੋਂ 35 ਭਾਰਤੀਆਂ ਦਾ ਜਥਾ
. . .  1 day ago
ਸ਼ਾਹਕੋਟ ਵਿਖੇ ਕਰਫ਼ਿਊ ਦੀ ਉਲੰਘਣਾ ਕਰਨ ਵਾਲਿਆ ਨੂੰ ਅਧਿਕਾਰੀਆਂ ਨੇ ਦਿੱਤੀ ਸਖ਼ਤ ਚੇਤਾਵਨੀ
. . .  1 day ago
ਕਰਫਿਊ ਦੌਰਾਨ ਅਬੋਹਰ ਦੇ ਐਸ.ਡੀ.ਐਮ ਵਿਨੋਦ ਬਾਂਸਲ ਦੀ ਹੋਈ ਬਦਲੀ
. . .  1 day ago
ਕੂਹਲੀ ਕਲਾਂ ਵਾਸੀਆਂ ਨੇ ਆਪਣੇ ਪੱਧਰ 'ਤੇ ਪਿੰਡ ਕੀਤਾ ਸੀਲ
. . .  1 day ago
ਕੋਰੋਨਾ ਵਾਇਰਸ ਦੇ ਚੱਲਦਿਆਂ ਕਰਫਿਊ ਦੌਰਾਨ ਕਿਸਾਨਾਂ ਨੇ ਕਣਕ ਦੀ ਵਾਢੀ ਸ਼ੁਰੂ
. . .  1 day ago
ਕੋਰੋਨਾ ਵਾਇਰਸ ਦੇ ਚੱਲਦਿਆਂ ਅੱਜ ਮੋਰਾਂਵਾਲੀ ਤੋਂ 21 ਸੈਂਪਲ ਹੋਰ ਲਏ-ਡਾ: ਜਸਬੀਰ ਸਿੰਘ
. . .  1 day ago
ਅਫ਼ਵਾਹਾਂ ਫੈਲਾਉਣ ਤੋਂ ਬਾਜ ਨਾ ਆਉਣ ਵਾਲਿਆਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ - ਡੀ.ਐੱਸ. ਪੀ. ਸਿੱਧੂ
. . .  1 day ago
ਸੜਕ ਹਾਦਸੇ 'ਚ ਪਿਤਾ-ਪੁੱਤਰ ਦੀ ਮੌਤ, ਚਾਰ ਗੰਭੀਰ ਜ਼ਖ਼ਮੀ
. . .  1 day ago
ਕਰਫਿਊ ਦੌਰਾਨ ਪਾਸ ਬਣਾਉਣ ਲਈ ਆ ਰਹੀਆਂ ਦਿੱਕਤਾਂ ਸਬੰਧੀ ਉਪ ਮੰਡਲ ਮੈਜਿਸਟ੍ਰੇਟ ਪਾਤੜਾਂ ਵੱਲੋਂ ਜਾਰੀ ਵਿਸ਼ੇਸ਼ ਹਦਾਇਤਾਂ
. . .  1 day ago
ਦੋ ਸ਼ੱਕੀ ਮਰੀਜ਼ਾਂ ਨੂੰ ਸਿਹਤ ਵਿਭਾਗ ਨੇ ਇਲਾਜ ਲਈ ਭੇਜਿਆ ਫ਼ਰੀਦਕੋਟ
. . .  1 day ago
ਵਿਧਾਇਕ ਸ਼ੇਰੋਵਾਲੀਆਂ ਵੱਲੋਂ ਦਾਨੀ ਸੱਜਣਾਂ ਨੂੰ ਲੋੜਵੰਦ ਲੋਕਾਂ ਦੀ ਸਹਾਇਤਾ ਲਈ ਅੱਗੇ ਆਉਣ ਦੀ ਅਪੀਲ
. . .  1 day ago
ਕਾਲਾਬਾਜ਼ਾਰੀ ਕਰਨ ਵਾਲੇ 'ਤੇ ਤੁਰੰਤ ਐਫ.ਆਈ.ਆਰ. ਦਰਜ ਕੀਤੀ ਜਾਵੇ : ਡਿਪਟੀ ਕਮਿਸ਼ਨਰ
. . .  1 day ago
ਦੇਸ਼ 'ਚ 24 ਘੰਟਿਆਂ ਦੇ ਅੰਦਰ ਕੋਰੋਨਾ ਦੇ 92 ਮਾਮਲੇ ਆਏ ਸਾਹਮਣੇ, 4 ਲੋਕਾਂ ਦੀ ਹੋਈ ਮੌਤ
. . .  1 day ago
ਅਬੋਹਰ ਤੋਂ ਵੀ ਪ੍ਰਵਾਸੀ ਮਜ਼ਦੂਰਾਂ ਨੇ ਆਪਣੇ ਘਰਾਂ ਨੂੰ ਵਾਪਸੀ ਕੀਤੀ
. . .  1 day ago
ਮਰੀਜ਼ਾਂ ਦੀ ਬਾਇਓਮੈਟ੍ਰਿਕ ਤਸਦੀਕ ਦੀ ਪ੍ਰਕਿਰਿਆ 'ਚ ਛੋਟ -ਡਾ: ਜਸਬੀਰ ਸਿੰਘ
. . .  1 day ago
ਪਾਜ਼ੀਟਿਵ ਕੇਸ ਮਿਲਣ 'ਤੇ ਪਿੰਡ ਰਾਮਨਗਰ ਗਈ ਟੀਮ ਨੂੰ ਸਿਵਲ ਸਰਜਨ ਵੱਲੋਂ ਨੋਟਿਸ ਜਾਰੀ
. . .  1 day ago
ਕੋਰੋਨਾ ਵਾਇਰਸ ਦੇ 350 ਸ਼ੱਕੀ ਮਰੀਜ਼ਾਂ ਦੀਆਂ ਮੈਡੀਕਲ ਰਿਪੋਰਟਾਂ ਠੀਕ ਪਾਈਆਂ ਗਈਆਂ- ਐੱਸ.ਐਮ.ਓ.
. . .  1 day ago
ਕਰਫ਼ਿਊ ਦੌਰਾਨ ਧਾਰਮਿਕ ਅਸਥਾਨਾਂ ਦੀਆਂ ਗੋਲਕਾਂ ਤੋੜ ਕੇ ਨਕਦੀ ਚੋਰੀ
. . .  1 day ago
ਪੰਜਾਬ ਬੋਰਡ ਵੱਲੋਂ 5ਵੀਂ, 8ਵੀਂ,10ਵੀਂ ਅਤੇ ਬਾਰ੍ਹਵੀਂ ਦੀਆਂ ਪ੍ਰੀਖਿਆਵਾਂ ਮੁੜ ਅਗਲੇ ਹੁਕਮਾਂ ਤੱਕ ਮੁਲਤਵੀ
. . .  1 day ago
ਗੁਜਰਾਤ ਤੋਂ ਆਏ ਨੌਜਵਾਨਾਂ ਨੂੰ ਪੁਲਿਸ ਅਤੇ ਸਿਹਤ ਵਿਭਾਗ ਨੇ ਇਕਾਂਤਵਾਸ 'ਚ ਰਹਿਣ ਦੀ ਦਿੱਤੀ ਹਿਦਾਇਤ
. . .  1 day ago
ਪਿੰਡ ਖੁਰਮਣੀਆ ਵਿਖੇ ਕੋਰੋਨਾ ਦੇ ਸ਼ੱਕੀ ਵਿਅਕਤੀ ਦਾ ਘਰ ਅਤੇ ਆਲਾ-ਦੁਆਲਾ ਸੀਲ, ਪੁਲਿਸ ਵੱਲੋਂ ਲਿਆ ਗਿਆ ਜਾਇਜ਼ਾ
. . .  1 day ago
ਕੈਬਨਿਟ ਮੰਤਰੀ ਰਾਣਾ ਸੋਢੀ ਵੱਲੋਂ ਗੁਰੂਹਰਸਹਾਏ ਦੇ 10 ਹਜ਼ਾਰ ਪਰਿਵਾਰਾਂ ਲਈ ਰਾਸ਼ਨ ਰਵਾਨਾ
. . .  1 day ago
ਕੋਵਿਡ-19 ਦੇ ਵਧਦੇ ਪ੍ਰਕੋਪ ਕਾਰਨ ਅੰਮ੍ਰਿਤਸਰ ਜੇਲ੍ਹ 'ਚੋਂ 131 ਕੈਦੀਆਂ ਨੂੰ ਛੱਡਿਆ ਗਿਆ
. . .  1 day ago
ਬਿਆਸ ਦਰਿਆ 'ਚ ਡੁਬੇ ਮੱਛੀਆਂ ਫੜਨ ਗਏ ਇਕ ਵਿਅਕਤੀ ਸਮੇਤ 3 ਨੌਜਵਾਨ
. . .  1 day ago
ਭਾਰੀ ਮਸ਼ੱਕਤ ਤੋਂ ਬਾਅਦ ਜੰਗਲਾਤ ਵਿਭਾਗ ਨੇ ਚੀਤੇ ਨੂੰ ਕੀਤਾ ਕਾਬੂ
. . .  1 day ago
ਦੂਸਰੇ ਸਾਲ ਦੇ ਵਾਧੇ 'ਤੇ ਚਲ ਰਹੇ ਪ੍ਰਿੰਸੀਪਲ ਤੇ ਮੁੱਖ ਅਧਿਆਪਕਾਂ ਨੂੰ ਫਾਰਗ ਕਰਨ ਦੇ ਹੁਕਮ
. . .  1 day ago
ਬੈਂਕਾਂ ਦੇ ਬਾਹਰ ਲੋਕਾਂ ਦੀਆਂ ਲੱਗੀਆਂ ਕਤਾਰਾਂ
. . .  1 day ago
ਸ਼੍ਰੋਮਣੀ ਕਮੇਟੀ ਵੱਲੋਂ ਵਰਤਾਇਆ ਗਿਆ ਲੰਗਰ
. . .  1 day ago
ਕਰਫਿਊ ਦੌਰਾਨ ਗੁਰੂਹਰਸਹਾਏ 'ਚ ਹੋਏ ਲੜਾਈ ਝਗੜੇ 'ਚ ਗੋਲੀ ਚੱਲਣ ਦੀ ਮਿਲੀ ਸੂਚਨਾ
. . .  1 day ago
ਬਿਜਲੀ ਦਾ ਕੰਮ ਕਰਦੇ ਕਰਮਚਾਰੀ ਦੀ ਕਰੰਟ ਲੱਗਣ ਕਾਰਨ ਹੋਈ ਮੌਤ
. . .  1 day ago
ਡੀ.ਸੀ. ਵੱਲੋਂ ਜ਼ਿਲ੍ਹਾ ਜਲੰਧਰ ਦੇ ਸਮੂਹ ਪੈਟਰੋਲ ਪੰਪ ਆਮ ਵਾਂਗ ਖੋਲ੍ਹਣ ਦੇ ਹੁਕਮ ਜਾਰੀ
. . .  1 day ago
ਕਰਫਿਊ ਦੌਰਾਨ ਅਜਨਾਲਾ 'ਚ ਹੋਇਆ ਲੜਾਈ-ਝਗੜਾ, ਗੋਲੀ ਚੱਲਣ ਦੀ ਵੀ ਸੂਚਨਾ
. . .  1 day ago
ਲੋੜਵੰਦਾਂ ਨੂੰ ਰਾਸ਼ਨ ਨਾ ਮਿਲਣ 'ਤੇ ਪੱਤੀ ਮਲਕੋ ਵਾਸੀਆਂ ਕੌਂਸਲਰ ਦਾ ਕੀਤਾ ਪਿੱਟ ਸਿਆਪਾ
. . .  1 day ago
ਦੋ ਭਰਾਵਾਂ ਦੀ ਲੜਾਈ 'ਚ ਇਕ ਦੀ ਮੌਤ
. . .  1 day ago
ਅਨੰਦਪੁਰ ਸਾਹਿਬ ਤੋ ਆਏ ਵਿਅਕਤੀ ਨੂੰ ਸ਼ੱਕ ਦੇ ਆਧਾਰ 'ਤੇ ਜਾਂਚ ਲਈ ਭੇਜਿਆ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 13 ਜੇਠ ਸੰਮਤ 551

ਅੰਮ੍ਰਿਤਸਰ

-ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦਾ ਨਿਵੇਕਲਾ ਉਪਰਾਲਾ-

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਹਰਿਮੰਦਰ ਸਾਹਿਬ ਸਮੂਹ ਸਮੇਤ 50 ਵੱਖ-ਵੱਖ ਥਾਵਾਂ 'ਤੇ ਖੋਲ੍ਹੇ ਜਾਣਗੇ ਸਸਤੀਆਂ ਦਰਾਂ ਵਾਲੇ 50 ਕਲੀਨੀਕਲ ਲੈਬ ਤੇ ਡਾਇਗਨੋਸਟਿਕ ਸੈਂਟਰ

ਅੰਮਿ੍ਤਸਰ, 26 ਮਈ (ਜਸਵੰਤ ਸਿੰਘ ਜੱਸ)-'ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਇਤਿਹਾਸਕ ਗੁਰਦੁਆਰਾ ਸਾਹਿਬਾਨ ਅੰਦਰ ਲੋੜਵੰਦ ਮਰੀਜ਼ਾਂ ਦੀ ਸਹਾਇਤਾ ਲਈ ਸਸਤੀਆਂ ਦਰਾਂ ਵਾਲੀਆਂ 20 ਕਲੀਨੀਕਲ ਲੈਬ ਤੇ ਡਾਇਗਨੋਸਟਿਕ ਸੈਂਟਰਾਂ ਸਮੇਤ ਪੰਜਾਬ ਤੇ ਵੱਖ-ਵੱਖ ਸੂਬਿਆਂ ਵਿਚ 50 ਅਜਿਹੇ ਕਲੀਨੀਕਲ ਜਾਂਚ ਕੇਂਦਰ ਖੋਲ੍ਹੇ ਜਾ ਰਹੇ  ਹਨ |' ਇਹ ਪ੍ਰਗਟਾਵਾ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਤੇ ਉੱਘੇ ਸਮਾਜ ਸੇਵੀ ਡਾ: ਐਸ.ਪੀ. ਸਿੰਘ ਓਬਰਾਏ ਨੇ ਅੰਮਿ੍ਤਸਰ ਵਿਖੇ ਟਰੱਸਟ ਦੇ ਮੈਂਬਰਾਂ ਨਾਲ ਮੀਟਿੰਗ ਕਰਨ ਉਪਰੰਤ ਕੀਤਾ | ਉਨ੍ਹਾਂ ਦੱਸਿਆ ਕਿ ਟਰੱਸਟ ਵਲੋਂ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਪੰਜਾਬ ਵਿਚ 30, ਹਰਿਆਣਾ ਤੇ ਹਿਮਾਚਲ 'ਚ 6-6 ਅਤੇ ਰਾਜਸਥਾਨ 'ਚ 8 ਸੰਨੀ ਓਬਰਾਏ ਕਲੀਨਿਕਲ ਲੈਬਾਰਟਰੀਆਂ ਤੇ ਡਾਇਗਨੋਸਟਿਕ ਸੈਂਟਰਾਂ ਦੀ ਸਥਾਪਨਾ ਕੀਤੀ ਜਾ ਰਹੀ ਹੈ¢ ਉਨ੍ਹਾਂ ਦੱਸਿਆ ਕਿ ਪੰਜਾਬ ਵਿਚ ਹੁਣ ਤੱਕ ਕਰੀਬ 10 ਅਜਿਹੀਆਂ ਲੈਬ ਖੁੱਲ੍ਹ ਚੁੱਕੀਆਂ ਹਨ ਜਦਕਿ ਬਾਕੀ 20 ਲੈਬਜ਼ ਦੀ ਸਥਾਪਨਾ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਸ੍ਰੀ ਹਰਿਮੰਦਰ ਸਾਹਿਬ ਸਮੂਹ ਤੇ ਗੁਰਦੁਆਰਾ ਸ਼ਹੀਦਗੰਜ ਬਾਬਾ ਦੀਪ ਸਿੰਘ ਜੀ ਸਮੇਤ ਹੋਰ ਇਤਿਹਾਸਕ ਗੁਰਦੁਆਰਿਆਂ ਅੰਦਰ ਟਰੱਸਟ ਵਲੋਂ ਆਪਣੇ ਖਰਚੇ 'ਤੇ ਕੀਤੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਇਨ੍ਹਾਂ ਕਲੀਨੀਕਲ ਲੈਬਜ਼ ਵਿਚ ਜਿੱਥੇ ਮਰੀਜ਼ਾਂ ਦੇ ਮੁੱਢਲੇ ਸਿਹਤ ਟੈਸਟ ਬਿਲਕੁਲ ਮੁਫ਼ਤ ਕੀਤੇ ਜਾਣਗੇ ਉੱਥੇ ਹੀ ਬਾਕੀ ਟੈਸਟ ਨਾਮਾਤਰ ਖਰਚੇ 'ਤੇ ਹੀ ਕੀਤੇ ਜਾਣਗੇ¢ ਉਨ੍ਹਾਾ ਦੱਸਿਆ ਕਿ ਜਿਹੜੇ ਕੁੱਝ ਟੈਸਟ ਟਰੱਸਟ ਦੀ ਲੈਬ ਵਿਚ ਉਪਲਬੱਧ ਨਹੀਂ ਹੋਣਗੇ ਉਹ ਟਰੱਸਟ ਵਲੋਂ ਹੋਰਨਾਂ ਮਿਆਰੀ ਲੈਬਾਂ ਤੋਂ ਆਪਣੇ ਪੱਧਰ 'ਤੇ ਮਰੀਜ਼ ਨੂੰ ਅੱਧੀ ਕੀਮਤ 'ਤੇ ਕਰਵਾ ਕੇ ਦਿੱਤੇ ਜਾਣਗੇ ¢ ਸ: ਓਬਰਾਏ ਨੇ ਇਹ ਵੀ ਦੱਸਿਆ ਕਿ ਟਰੱਸਟ ਵਲੋਂ ਪੰਜਾਬ ਸਮੇਤ ਹੋਰਨਾਂ ਰਾਜਾਂ ਅੰਦਰ ਵੱਡੇ ਪੱਧਰ 'ਤੇ ਦਵਾਈ ਦੀਆਂ ਦੁਕਾਨਾਂ ਵੀ ਜਲਦੀ ਖੋਲ੍ਹੀਆਂ ਜਾ ਰਹੀਆਂ ਹਨ, ਜਿਨ੍ਹਾਾ ਤੋਂ ਲੋੜਵੰਦ ਮਰੀਜ਼ਾਂ ਨੂੰ ਬਹੁਤ ਹੀ ਘੱਟ ਭਾਅ 'ਤੇ ਦਵਾਈਆਂ ਦਿੱਤੀਆਂ ਜਾਣਗੀਆਂ¢ ਉਨ੍ਹਾਂ ਦੱਸਿਆ ਕਿ ਟਰੱਸਟ ਵਲੋਂ ਸਿੱਖਿਆ ਤੇ ਹੋਰਨਾਂ ਖੇਤਰਾਂ 'ਚ ਨਿਭਾਈਆਂ ਜਾ ਰਹੀਆਂ ਹੋਰਨਾਂ ਸੇਵਾਵਾਂ ਤੋਂ ਇਲਾਵਾ ਸੈਂਕੜੇ ਕੈਂਸਰ ਦੇ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਜਾ ਰਹੀਆਂ ਹਨ | ਉਨ੍ਹਾਂ ਦੱਸਿਆ ਕਿ ਸੰਸਥਾ ਵਲੋਂ ਹੁਣ ਤੱਕ ਗੁਰਦਿਆਂ ਦੀ ਬਿਮਾਰੀ ਤੋਂ ਪੀੜਤ ਮਰੀਜ਼ਾਂ ਲਈ 176 ਕਿਫਾਇਤੀ ਡਾਇਲਸੈੱਸ ਕੇਂਦਰ ਖੋਲ੍ਹੇ ਜਾ ਚੁੱਕੇ ਹਨ, ਜਿਨ੍ਹਾਂ 'ਚੋਂ ਪੰਜਾਬ ਅੰਦਰ 90 ਅਤੇ ਚੰਡੀਗੜ੍ਹ ਵਿਚ 12 ਸੈਂਟਰ ਚੱਲ ਰਹੇ ਹਨ¢ ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਟਰੱਸਟ ਵਲੋਂ ਪਹਿਲੇ ਪੜਾਅ 'ਚ ਵੱਖ-ਵੱਖ ਸ਼ਹਿਰਾਂ ਨੂੰ ਵਧੀਆ ਕੁਆਲਿਟੀ ਦੀਆਂ 20 ਐਾਬੂਲੈਂਸ ਗੱਡੀਆਂ ਦਾਨ ਦੇਣ ਦਾ ਟੀਚਾ ਵੀ ਮਿੱਥਿਆ ਗਿਆ ਹੈ, ਜਿਸ ਅਧੀਨ 7 ਗੱਡੀਆਂ ਹੁਣ ਤੱਕ ਦਿੱਤੀਆਂ ਵੀ ਜਾ ਚੁੱਕੀਆਂ ਹਨ ¢ ਉਨ੍ਹਾਂ ਦੱਸਿਆ ਕਿ ਟਰੱਸਟ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਮਰਿਆਦਾ ਨੂੰ ਮੁੱਖ ਰੱਖਦਿਆਂ ਹੋਇਆਂ ਵੱਖ-ਵੱਖ ਥਾਵਾਂ 'ਤੇ ਪਾਵਨ ਸਰੂਪ ਲਿਜਾਣ ਲਈ ਪਹਿਲੇ ਪੜਾਅ ਤਹਿਤ 20 ਵਿਸ਼ੇਸ਼ ਸਵਾਰੀ ਵੈਨਾਂ ਵੀ ਦਿੱਤੀਆਂ ਜਾ ਰਹੀਆਂ ਹਨ | ਉਨ੍ਹਾਂ ਦੱਸਿਆ ਕਿ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਅਰੰਭੇ ਗਏ ਇਹ ਨਿਸ਼ਕਾਮ ਕਾਰਜ ਇਸ ਸਾਲ ਦੇ ਅੰਤ ਤੱਕ ਮੁਕੰਮਲ ਹੋ ਜਾਣਗੇ ¢ਇਸ ਮੌਕੇ ਉਨ੍ਹਾਂ ਨਾਲ ਟਰੱਸਟ ਦੇ ਮਾਝਾ ਜ਼ੋਨ ਨਾਲ ਸਬੰਧਤ ਮੈਂਬਰ ਵੀ ਹਾਜ਼ਰ ਸਨ |

ਨਾਬਾਲਗਾ ਨੂੰ ਜਲੰਧਰ ਲਿਜਾ ਕੇ ਕੀਤਾ ਜਬਰ ਜਨਾਹ, ਦੋਸ਼ੀ ਗਿ੍ਫ਼ਤਾਰ

ਅਜਨਾਲਾ, 26 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਸਰਹੱਦੀ ਪਿੰਡ ਬੱਲੜ੍ਹਵਾਲ ਅਬਾਦੀ ਸੋਹਨ ਸਿੰਘ ਦੀ ਰਹਿਣ ਵਾਲੀ ਇਕ ਨਾਬਾਲਗ ਲੜਕੀ ਨੂੰ ਇਕ ਨੌਜਵਾਨ ਵਲੋਂ ਜਲੰਧਰ ਲਿਜਾ ਕੇ ਜ਼ਬਰ ਜਨਾਹ ਕਰਨ ਦੇ ਮਾਮਲੇ 'ਚ ਥਾਣਾ ਅਜਨਾਲਾ ਦੀ ਪੁਲਿਸ ਵਲੋਂ ਇਕ ਨੌਜਵਾਨ ਿਖ਼ਲਾਫ਼ ਮਾਮਲਾ ...

ਪੂਰੀ ਖ਼ਬਰ »

ਫ਼ਿੱਕੀ ਫ਼ਲੋਅ ਵਲੋਂ ਗੁੰਮਟਾਲਾ ਬਾਈਪਾਸ ਚੌਾਕ ਦੀ ਕੰਧ 'ਤੇ ਬਣਾਇਆ ਵਰਟੀਕਲ ਗਾਰਡਨ

ਅੰਮਿ੍ਤਸਰ, 26 ਮਈ (ਰੇਸ਼ਮ ਸਿੰਘ)-ਵਾਤਾਵਰਣ ਨੂੰ ਹਰਿਆ-ਭਰਿਆ ਬਣਾਉਣ ਲਈ ਫ਼ਿੱਕੀ ਫ਼ਲੋਅ ਵਲੋਂ ਇੱਥੇ ਗੁੰਮਟਾਲਾ ਬਾਈਪਾਸ ਦੇ ਚੌਕ 'ਚ ਹਰਿਆ ਭਰਿਆ ਬਣਾਉਣ ਦੀ ਸ਼ੁਰੂਆਤ ਕੀਤੀ ਹੈ ਜਿਸ ਤਹਿਤ ਬਣਾਏ ਵਰਟੀਕਲ ਗਾਰਡਨ ਦਾ ਉਦਘਾਟਨ ਅੱਜ ਇੱਥੇ ਲੋਕ ਸਭਾ ਮੈਂਬਰ ਗੁਰਜੀਤ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਵਫ਼ਦ ਵਲੋਂ ਸਤਲਾਣੀ ਸਾਹਿਬ ਆਰਗੈਨਿਕ ਬਾਗ ਤੇ ਖੇਤੀ ਫਾਰਮ ਦਾ ਦੌਰਾ

ਅਟਾਰੀ, 26 ਮਈ (ਰੁਪਿੰਦਰਜੀਤ ਸਿੰਘ ਭਕਨਾ)-ਸ਼੍ਰੋਮਣੀ ਕਮੇਟੀ ਦੇ ਵਫਦ ਵਲੋਂ ਮੁੱਖ ਸਕੱਤਰ ਡਾ: ਰੂਪ ਸਿੰਘ ਦੀ ਅਗਵਾਈ ਗੁਰਦਵਾਰਾ ਗੁਰੂਸਰ ਸਤਲਾਣੀ ਸਾਹਿਬ ਹੁਸ਼ਿਆਰ ਨਗਰ ਵਿਚ ਮੈਨੇਜਰ ਬਲਦੇਵ ਸਿੰਘ ਖੈਰਾਂਬਾਦ ਨਜ਼ਰਸਾਨੀ ਹੇਠ ਹਰਦੀਪ ਸਿੰਘ ਅਟਾਰੀ ਦੇ ਰੱਖ ਰਖਾਵ ...

ਪੂਰੀ ਖ਼ਬਰ »

ਗੁਰਸਿੱਖ ਦੀ ਪਹਿਚਾਣ ਸਿਧਾਂਤ ਵਿਹੂਣੇ ਵਿਅਕਤੀਆਂ ਅੱਗੇ ਗੋਡੇ ਟੇਕ ਕੇ ਨਹੀਂ ਹੁੰਦੀ : ਬਰਖਾਸਤ ਪੰਜ ਪਿਆਰੇ ਸਿੰਘ

ਅੰਮਿ੍ਤਸਰ, 26 ਮਈ (ਜੱਸ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਬਰਖ਼ਾਸਤ ਪੰਜ ਪਿਆਰਿਆਂ ਵਿਚੋਂ ਤਿੰਨ ਸਿੰਘਾਂ ਭਾਈ ਸਤਨਾਮ ਸਿੰਘ ਖੰਡੇਵਾਲਾ, ਭਾਈ ਸਤਨਾਮ ਸਿੰਘ ਝੰਜੀਆਂ ਤੇ ਭਾਈ ਤਰਲੋਕ ਸਿੰਘ ਨੇ ਕਿਹਾ ਹੈ ਕਿ ਗੁਰਸਿੱਖ ਦੀ ਪਹਿਚਾਣ ਗੁਰੂ ਸਿਧਾਂਤਾਂ 'ਤੇ ਦਿ੍ੜ੍ਹਤਾ ਨਾਲ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 14 ਲੱਖ ਦੀ ਠੱਗੀ

ਅੰਮਿ੍ਤਸਰ, 26 ਮਈ (ਰੇਸ਼ਮ ਸਿੰਘ)¸ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 14 ਲੱਖ ਰੁਪਏ ਹੜੱਪ ਲਏ ਜਾਣ ਦੇ ਮਾਮਲੇ 'ਚ ਪੁਲਿਸ ਨੇ ਇਕ ਵਿਅਕਤੀ ਖਿਲਾਫ਼ ਧੋਖਾਧੜੀ ਤੇ ਕਬੂਤਰਬਾਜ਼ੀ ਦੇ ਦੋਸ਼ਾਂ ਦਾ ਪਰਚਾ ਦਰਜ ਕਰ ਲਿਆ ਗਿਆ ਹੈ | ਥਾਣਾ ਸਿਵਲ ਲਾਈਨ ਦੀ ਪੁਲਿਸ ਨੂੰ ਇਹ ਸ਼ਿਕਾਇਤ ...

ਪੂਰੀ ਖ਼ਬਰ »

ਚੋਰਾਂ ਵਲੋਂ ਠੇਕੇ ਤੋਂ 7 ਬਰਾਂਡਿਡ ਬੋਤਲਾਂ ਚੋਰੀ

ਅੰਮਿ੍ਤਸਰ, 26 ਮਈ (ਰੇਸ਼ਮ ਸਿੰਘ)-ਮਕਬੂਲਪੁਰਾ ਖ਼ੇਤਰ 'ਚ ਬਰਾਂਡਿਡ ਸ਼ਰਾਬ ਪੀਣ ਖਾਤਿਰ ਅਣਪਛਾਤੇ ਸ਼ੌਕੀਨਾਂ ਨੇ ਠੇਕੇ 'ਤੇ ਮਹਿੰਗੀ ਸ਼ਰਾਬ ਦੀਆਂ ਬੋਤਲਾਂ ਸਮੇਤ 12 ਹਜ਼ਾਰ ਦੀ ਨਗਦੀ ਵੀ ਚੋਰੀ ਕਰਕੇ ਲੈ ਗਏ | ਉਕਤ ਚੌਕ 'ਚ ਢਿੱਲੋਂ ਕੰਪਨੀ ਦੇ ਸ਼ਰਾਬ ਦੇ ਠੇਕੇ ਦੇ ...

ਪੂਰੀ ਖ਼ਬਰ »

ਗੁਰਸਿੱਖ ਦੀ ਪਹਿਚਾਣ ਸਿਧਾਂਤ ਵਿਹੂਣੇ ਵਿਅਕਤੀਆਂ ਅੱਗੇ ਗੋਡੇ ਟੇਕ ਕੇ ਨਹੀਂ ਹੁੰਦੀ : ਬਰਖਾਸਤ ਪੰਜ ਪਿਆਰੇ ਸਿੰਘ

ਅੰਮਿ੍ਤਸਰ, 26 ਮਈ (ਜੱਸ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਬਰਖ਼ਾਸਤ ਪੰਜ ਪਿਆਰਿਆਂ ਵਿਚੋਂ ਤਿੰਨ ਸਿੰਘਾਂ ਭਾਈ ਸਤਨਾਮ ਸਿੰਘ ਖੰਡੇਵਾਲਾ, ਭਾਈ ਸਤਨਾਮ ਸਿੰਘ ਝੰਜੀਆਂ ਤੇ ਭਾਈ ਤਰਲੋਕ ਸਿੰਘ ਨੇ ਕਿਹਾ ਹੈ ਕਿ ਗੁਰਸਿੱਖ ਦੀ ਪਹਿਚਾਣ ਗੁਰੂ ਸਿਧਾਂਤਾਂ 'ਤੇ ਦਿ੍ੜ੍ਹਤਾ ਨਾਲ ...

ਪੂਰੀ ਖ਼ਬਰ »

ਭਿ੍ਸ਼ਟਾਚਾਰ ਦੇ ਮਾਮਲੇ 'ਚ ਗਿ੍ਫ਼ਤਾਰ ਕੀਤੇ ਜ਼ਿਲ੍ਹਾ ਸਿਹਤ ਅਧਿਕਾਰੀ ਦੇ ਬੈਂਕ ਖਾਤਿਆਂ ਦੀ ਜਾਂਚ ਸ਼ੁਰੂ

ਅੰਮਿ੍ਤਸਰ, 26 ਮਈ (ਰੇਸ਼ਮ ਸਿੰਘ)-ਬੀਤੇ ਦਿਨੀਂ ਭਿ੍ਸ਼ਟਾਚਾਰ ਦੇ ਮਾਮਲੇ 'ਚ ਗਿ੍ਫ਼ਤਾਰ ਕੀਤੇ ਜ਼ਿਲ੍ਹਾ ਸਿਹਤ ਅਧਿਕਾਰੀ ਡਾ. ਲਖਬੀਰ ਸਿੰਘ ਭਾਗੋਵਾਲੀਆ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੇ ਬੈਂਕ ਖਾਤਿਆਂ ਦੀ ਵਿਜੀਲੈਂਸ ਵਲੋਂ ਜਾਂਚ-ਪੜਤਾਲ ਕੀਤੀ ਜਾ ਰਹੀ ਹੈ | ...

ਪੂਰੀ ਖ਼ਬਰ »

ਵਿਦਿਆਰਥੀਆਾ ਦੀ ਸ਼ਖ਼ਸੀਅਤ ਉਸਾਰੀ ਲਈ ਸਰਕਾਰੀ ਸਕੂਲ ਸਭ ਤੋਂ ਉੱਤਮ: ਜ਼ਿਲ੍ਹਾ ਸਿੱਖਿਆ ਅਧਿਕਾਰੀ

ਅੰਮਿ੍ਤਸਰ, 26 ਮਈ (ਜੱਸ)-ਸਿੱਖਿਆ ਦੇ ਖੇਤਰ 'ਚ ਵਡਮੁੱਲਾ ਯੋਗਦਾਨ ਪਾ ਰਹੇ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਮੈਰੀਟੋਰੀਅਸ ਸਕੂਲ ਵਿਖੇ ਅੰਮਿ੍ਤਸਰ, ਗੁਰਦਾਸਪੁਰ, ਤਰਨ ਤਾਰਨ ਅਤੇ ਪਠਾਨਕੋਟ ਜ਼ਿਲਿ੍ਹਆਂ ਦੇ 314 ਅੰਗਰੇਜੀ ਵਿਸ਼ੇ ਦੇ ਲੈਕਚਰਾਰਾਂ ਦਾ ਚੱਲ ਰਿਹਾ ਦੋ ...

ਪੂਰੀ ਖ਼ਬਰ »

ਗੁਰਦੁਆਰਾ ਨੌਵੀਂ ਪਾਤਸ਼ਾਹੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਕਵੀਸ਼ਰੀ ਮੁਕਾਬਲੇ

ਬਾਬਾ ਬਕਾਲਾ ਸਾਹਿਬ, 26 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)-ਜਗਤ ਗੁਰੂ, ਸਿੱਖਾਂ ਦੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵਲੋਂ ਇਤਿਹਾਸਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਵਿਖੇ ਅੱਜ ਦੁਸਰੇ ...

ਪੂਰੀ ਖ਼ਬਰ »

ਪੁਲਿਸ ਵਲੋਂ ਹੁਣ ਤੋਂ ਘੱਲੂਘਾਰਾ ਸਮਾਗਮ ਦੀ ਸੁਰੱਖਿਆ ਦੀਆਂ ਤਿਆਰੀਆਂ ਸ਼ੁਰੂ

ਅੰਮਿ੍ਤਸਰ, 26 ਮਈ (ਰੇਸ਼ਮ ਸਿੰਘ)-ਜੂਨ ਦਾ ਪਹਿਲਾ ਹਫ਼ਤਾ ਜਿੱਥੇ ਸਿੱਖ ਕੌਮ ਲਈ ਸੰਵੇਦਨਸ਼ੀਲ ਭਾਵਨਾਵਾਂ ਨਾਲ ਜੁੜਿਆ ਹੋਇਆ ਮੰਨਿਆ ਜਾਂਦਾ ਹੈ ਉਥੇ ਇਹ ਹਫ਼ਤਾ ਪੁਲਿਸ ਲਈ ਸੁਰੱਖਿਆ ਇੰਤਜਾਮਾਂ ਲਈ ਵੀ ਅਹਿਮ ਮੰਨਿਆ ਜਾਂਦਾ ਹੈ ਜਿੱਥੇ ਇੰਨ੍ਹੀਂ ਦਿਨੀ ਸਿੱਖ ਕੌਮ ...

ਪੂਰੀ ਖ਼ਬਰ »

ਕਮੀਰਪੁਰਾ 'ਚ ਯੂਥ ਕਾਂਗਰਸੀ ਵਰਕਰਾਂ ਦੀ ਮੀਟਿੰਗ

ਚੋਗਾਵਾਂ, 26 ਮਈ (ਗੁਰਬਿੰਦਰ ਸਿੰਘ ਬਾਗੀ)-ਯੂਥ ਕਾਂਗਰਸ ਬਲਾਕ ਚੋਗਾਵਾਂ ਦੇ ਆਹੁਦੇਦਾਰਾਂ ਤੇ ਵਰਕਰਾਂ ਦੀ ਮੀਟਿੰਗ ਸੀਨੀਅਰ ਕਾਂਗਰਸੀ ਆਗੂ ਅਤੇ ਪਿੰਡ ਕਮੀਰਪੁਰਾ ਦੇ ਸਰਪੰਚ ਸੰਦੀਪ ਸਿੰਘ ਦੀ ਅਗਵਾਈ ਹੇਠ ਹੋਈ | ਮੀਟਿੰਗ ਦੌਰਾਨ ਜੁੜੇ ਕਾਂਗਰਸੀ ਵਰਕਰਾਂ ਨੂੰ ...

ਪੂਰੀ ਖ਼ਬਰ »

ਨੌਜਵਾਨ ਨਸ਼ਾ ਮੁਕਤ ਵੈੱਲਫੇਅਰ ਸੁਸਾਇਟੀ ਨੰਗਲੀ ਵਲੋਂ ਨਸ਼ਾ ਰੋਕਣ ਸਬੰਧੀ ਜ਼ਿਲ੍ਹਾ ਪੱਧਰੀ ਜਾਗਰੂਕਤਾ ਸੈਮੀਨਾਰ

ਰਾਜਾਸਾਂਸੀ, 26 ਮਈ (ਹਰਦੀਪ ਸਿੰਘ ਖੀਵਾ)-ਨੌਜਵਾਨ ਨਸ਼ਾ ਮੁਕਤ ਵੈੱਲਫ਼ੇਅਰ ਸੁਸਾਇਟੀ (ਰਜਿ:) ਨੰਗਲੀ ਵਲੋਂ ਪਿੰਡ ਨੰਗਲੀ ਵਿਖੇ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਨਸ਼ਿਆਂ ਨੂੰ ਰੋਕਣ ਸਬੰਧੀ ਜ਼ਿਲ੍ਹਾ ਪੱਧਰੀ ਪਹਿਲਾ ਜਾਗਰੂਕਤਾ ਸੈਮੀਨਾਰ (ਕੈਂਪ) ਲਗਾਇਆ ਗਿਆ | ...

ਪੂਰੀ ਖ਼ਬਰ »

ਬਾਬਾ ਬਕਾਲਾ ਸਾਹਿਬ ਵਿਖੇ ਛੇਵੀਂ ਬਾਲ ਬੈਡਮਿੰਟਨ ਚੈਂਪੀਅਨਸ਼ਿੱਪ

ਬਾਬਾ ਬਕਾਲਾ ਸਾਹਿਬ, 26 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਖੇ ਸਟੇਟ ਐਮਚਿਊ ਬਾਲ ਬੈਡਮਿੰਟਨ ਐਸੋਸੀਏਸ਼ਨ ਪੰਜਾਬ ਵਲੋਂ ਛੇਵੀਂ ਸਟੇਟ ਬਾਲ ਬੈਡਮਿੰਟਨ ਚੈਂਪੀਅਨਸ਼ਿੱਪ ਸੀਨੀਅਰ ਤੇ ਜੂਨੀਅਰ (ਲੜਕੇ ਅਤੇ ਲੜਕੀਆਂ) ...

ਪੂਰੀ ਖ਼ਬਰ »

ਭਲਕੇ ਸਬ ਸਟੇਸ਼ਨ ਮਾਨਾਂਵਾਲਾ ਤੋਂ ਚੱਲਦੇ ਫੀਡਰ ਜ਼ਰੂਰੀ ਮੁਰੰਮਤ ਕਰਕੇ ਬੰਦ ਰਹਿਣਗੇ

ਮਾਨਾਂਵਾਲਾ, 26 ਮਈ (ਗੁਰਦੀਪ ਸਿੰਘ ਨਾਗੀ)-ਸਬ ਡਵੀਜ਼ਨ, ਜੰਡਿਆਲਾ ਗੁਰੂ ਅਧੀਨ 66 ਕੇ. ਵੀ. ਸਬ ਸਟੇਸ਼ਨ ਮਾਨਾਂਵਾਲਾ ਦੇ ਟੀ-1 ਤੇ ਟੀ-2 ਦੀ ਮੁਰੰਮਤ ਕਾਰਨ ਮਿਤੀ 27 ਮਈ ਨੂੰ ਇਥੋਂ ਚਲਦੇ ਇੰਡਸਟਰੀ ਫੀਡਰ, 11 ਕੇ.ਵੀ., ਜੀ. ਟੀ. ਰੋਡ ਨੰਬਰ -1, ਨੰਬਰ-2, ਬਿਆਸ ਪਾਰਵਤੀ, ਡਰੀਮ ਸਿਟੀ ...

ਪੂਰੀ ਖ਼ਬਰ »

ਗੁ: ਬਾਬਾ ਕਪੂਰ ਸਿੰਘ ਲੋਪੋਕੇ 'ਚ 3 ਦਿਨਾਂ ਸ਼ਹੀਦੀ ਜੋੜ ਮੇਲਾ ਭਲਕੇ ਤੋਂ

ਲੋਪੋਕੇ, 26 ਮਈ (ਗੁਰਵਿੰਦਰ ਸਿੰਘ ਕਲਸੀ)-ਪੰਜਵੀਂ ਪਾਤਸ਼ਾਹੀ ਸ੍ਰੀ ਗੁਰੂ ਅਰਜੁਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਲਾਨਾ ਸ਼ਹੀਦੀ ਜੋੜ ਮੇਲਾ 28, 29 ਅਤੇ 30 ਮਈ ਨੂੰ ਗੁਰਦੁਆਰਾ ਬਾਬਾ ਕਪੂਰ ਸਿੰਘ ਸੜਕ ਵਾਲਾ ਲੋਪੋਕੇ ਵਿਖੇ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਪਿੰਡ ਬੋਪਾਰਾਏ ਖੁਰਦ ਤੇ ਬੋਪਾਰਾਏ ਕਲਾਂ ਦੀ ਸਮੂਹ ਪੰਚਾਇਤ ਵਲੋਂ ਦੂਜਾ ਕਿ੍ਕਟ ਟੂਰਨਾਮੈਂਟ

ਰਾਮ ਤੀਰਥ, 26 ਮਈ (ਧਰਵਿੰਦਰ ਸਿੰਘ ਔਲਖ)-ਕਸਬਾ ਚੋਗਾਵਾਂ ਅਧੀਨ ਪਿੰਡ ਬੋਪਾਰਾਏ ਖ਼ੁਰਦ ਅਤੇ ਬੋਪਾਰਾਏ ਕਲਾਂ ਵਿਖੇ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਦੇ ਦਿਸ਼ਾ-ਨਿਰਦੇਸ਼ਾਂ ਹੇਠ ਦੂਸਰਾ ਕਿ੍ਕਟ ਟੂਰਨਾਮੈਂਟ ਕਰਵਾਇਆ ਗਿਆ, ਜਿਸ 'ਚ ਮੁੱਖ ਮਹਿਮਾਨ ...

ਪੂਰੀ ਖ਼ਬਰ »

ਅਕਾਲੀ ਜਥਾ ਅੰਮਿ੍ਤਸਰ (ਸ਼ਹਿਰੀ) ਵਲੋਂ ਸਰਕਲ ਵੇਰਕਾ ਦੇ ਪ੍ਰਧਾਨ ਹਰਮਨਪ੍ਰੀਤ ਹੁੰਦਲ ਅਤੇ ਪ੍ਰਧਾਨ ਮਲਕੀਤ ਵੱਲ੍ਹਾ ਨੂੰ 3-3 ਵਾਰਡਾਂ ਦੀ ਜ਼ਿੰਮੇਵਾਰੀ ਸੌਾਪੀ

ਵੇਰਕਾ, 26 ਮਈ (ਪਰਮਜੀਤ ਸਿੰਘ ਬੱਗਾ)-ਨਗਰ ਨਿਗਮ ਅੰਮਿ੍ਤਸਰ ਦੀਆਂ ਵਾਰਡਾਂ 'ਚ ਵਾਧਾ ਹੋਣ ਕਾਰਨ ਅਕਾਲੀ ਜਥਾ ਅੰਮਿ੍ਤਸਰ (ਸ਼ਹਿਰੀ) ਦੇ ਪ੍ਰਧਾਨ ਗੁਰਪ੍ਰਤਾਪ ਸਿੰਘ ਟਿੱਕਾ ਵਲੋਂ ਪਾਰਟੀ ਹਾਈਕਮਾਂਡ ਦੇ ਹੁਕਮਾਂ ਤਹਿਤ ਅਕਾਲੀ ਦਲ ਦੀ ਸ਼ਾਖ਼ ਨੂੰ ਹੇਠਲੇ ਪੱਧਰ ਤੱਕ ...

ਪੂਰੀ ਖ਼ਬਰ »

ਸਮਾਜਿਕ ਬੁਰਾਈਆਂ ਦਾ ਤਿਆਗ ਕਰ ਕੇ ਸਾਨੂੰ ਹਮੇਸ਼ਾਂ ਮਨੁੱਖਤਾ ਦੀ ਭਲਾਈ ਲਈ ਤੱਤਪਰ ਰਹਿਣਾ ਚਾਹੀਦੈ-ਹਰਪ੍ਰਤਾਪ ਸਿੰਘ ਅਜਨਾਲਾ

ਅਜਨਾਲਾ, 26 ਮਈ (ਗੁਰਪ੍ਰੀਤ ਸਿੰਘ ਢਿੱਲੋਂ, ਐਸ. ਪ੍ਰਸ਼ੋਤਮ)-ਡੇਰਾ ਬਾਬਾ ਨਾਨਕ ਰੋਡ ਵਿਖੇ ਸਮੂਹ ਜੈ ਮਾਂ ਚਿੰਤਪੁਰਨੀ ਪ੍ਰਬੰਧਕ ਕਮੇਟੀ ਸਮੂਹ ਦੁਕਾਨਦਾਰਾਂ ਦੇ ਸਹਿਯੋਗ ਨਾਲ 16ਵਾਂ ਸਾਲਾਨਾਂ ਵਿਸ਼ਾਲ ਭਗਵਤੀ ਜਾਗਰਣ ਕਰਵਾਇਆ ਗਿਆ, ਜਿਸ ਵਿਚ ਹਲਕਾ ਵਿਧਾਇਕ ...

ਪੂਰੀ ਖ਼ਬਰ »

ਵਿਧਾਇਕ ਅਜਨਾਲਾ ਨੇ ਹਲਕੇ ਦੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ

ਰਮਦਾਸ, 26 ਮਈ (ਜਸਵੰਤ ਸਿੰਘ ਵਾਹਲਾ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਰਨਲ ਸਕੱਤਰ ਤੇ ਵਿਧਾਨ ਸਭਾ ਹਲਕਾ ਅਜਨਾਲਾ ਦੇ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ, ਰਾਜਸੀ ਮਾਮਲਿਆਂ ਦੇ ਇੰਚ: ਤੇ ਸੀਨੀਅਰ ਕਾਂਗਰਸੀ ਆਗੂ ਕੰਵਰਪ੍ਰਤਾਪ ਸਿੰਘ ਅਜਨਾਲਾ ਨੇ ਹਲਕੇ ਦੇ ਲੋਕਾਂ ਦੀਆਂ ...

ਪੂਰੀ ਖ਼ਬਰ »

ਦਮਦਮੀ ਟਕਸਾਲ ਦੇ ਹੈੱਡ-ਕੁਆਟਰ ਮਹਿਤਾ ਵਿਖੇ ਘੱਲੂਘਾਰੇ ਸਬੰਧੀ ਹੋਵੇਗੀ ਮੀਟਿੰਗ

ਚੌਕ ਮਹਿਤਾ, 26 ਮਈ (ਧਰਮਿੰਦਰ ਸਿੰਘ ਸਦਾਰੰਗ/ਜਗਦੀਸ਼ ਸਿੰਘ ਬਮਰਾਹ)-ਦਮਦਮੀ ਟਕਸਾਲ ਵਲੋਂ ਜੂਨ 84 ਘੱਲੂਘਾਰੇ ਦੇ ਸਮੂਹ ਸ਼ਹੀਦਾਂ ਦੀ ਪਵਿੱਤਰ ਯਾਦ ਨੂੰ ਸਮਰਪਿਤ ਸਾਲਾਨਾ ਸ਼ਹੀਦੀ ਦੀਵਾਨ ਸਜਾਏ ਜਾ ਰਹੇ ਹਨ | ਇਨ੍ਹਾਂ ਦੀਵਾਨਾਂ ਨੂੰ ਲੈ ਕੇ ਸੰਗਤਾਂ ਵਿਚ ਭਾਰੀ ...

ਪੂਰੀ ਖ਼ਬਰ »

ਸਮਾਜਿਕ ਬੁਰਾਈਆਂ ਦਾ ਤਿਆਗ ਕਰ ਕੇ ਸਾਨੂੰ ਹਮੇਸ਼ਾਂ ਮਨੁੱਖਤਾ ਦੀ ਭਲਾਈ ਲਈ ਤੱਤਪਰ ਰਹਿਣਾ ਚਾਹੀਦੈ-ਹਰਪ੍ਰਤਾਪ ਸਿੰਘ ਅਜਨਾਲਾ

ਅਜਨਾਲਾ, 26 ਮਈ (ਗੁਰਪ੍ਰੀਤ ਸਿੰਘ ਢਿੱਲੋਂ, ਐਸ. ਪ੍ਰਸ਼ੋਤਮ)-ਡੇਰਾ ਬਾਬਾ ਨਾਨਕ ਰੋਡ ਵਿਖੇ ਸਮੂਹ ਜੈ ਮਾਂ ਚਿੰਤਪੁਰਨੀ ਪ੍ਰਬੰਧਕ ਕਮੇਟੀ ਸਮੂਹ ਦੁਕਾਨਦਾਰਾਂ ਦੇ ਸਹਿਯੋਗ ਨਾਲ 16ਵਾਂ ਸਾਲਾਨਾਂ ਵਿਸ਼ਾਲ ਭਗਵਤੀ ਜਾਗਰਣ ਕਰਵਾਇਆ ਗਿਆ, ਜਿਸ ਵਿਚ ਹਲਕਾ ਵਿਧਾਇਕ ...

ਪੂਰੀ ਖ਼ਬਰ »

ਸ਼ਹੀਦ ਬਾਬਾ ਸੰਤੋਖ ਸਿੰਘ ਦੇ ਸਾਲਾਨਾ ਜੋੜ ਮੇਲੇ ਸਬੰਧੀ ਹੋਈ ਇਕੱਤਰਤਾ

ਚੱਬਾ, 26 ਮਈ (ਜੱਸਾ ਅਨਜਾਣ)-1757 ਈ. ਵਿਚ ਅਹਿਮਦ ਸ਼ਾਹ ਅਬਦਾਲੀ ਦੀਆਂ ਫੌਜਾਂ ਕੋਲੋਂ ਸ੍ਰੀ ਹਰਿਮੰਦਰ ਸਾਹਿਬ ਨੂੰ ਅਜ਼ਾਦ ਕਰਵਾਉਣ ਵਾਲੇ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਥੇ ਦੇ ਮਹਾਨ ਜਰਨੈਲ ਸ਼ਹੀਦ ਬਾਬਾ ਸੰਤੋਖ ਸਿੰਘ ਦੇ ਸਾਲਾਨਾ ਜੋੜ ਮੇਲੇ ਸਬੰਧੀ ਇਕੱਤਰਤਾ ...

ਪੂਰੀ ਖ਼ਬਰ »

ਬਲਾਕ ਚੋਗਾਵਾਂ ਦੇ 50 ਤੋਂ ਉਪਰ ਪਿੰਡਾਂ ਦੇ ਕਿਸਾਨ ਨਹਿਰੀ ਅਤੇ ਸੂਏ ਦੇ ਪਾਣੀਆਂ ਦੇ ਟਿੱਲਾਂ ਤੱਕ ਨਾ ਪੁੱਜਣ 'ਤੇ ਪ੍ਰੇਸ਼ਾਨ

ਚੋਗਾਵਾਂ, 26 ਮਈ (ਗੁਰਬਿੰਦਰ ਸਿੰਘ ਬਾਗੀ)-ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਬਲਾਕ ਚੋਗਾਵਾਂ ਦੇ 50 ਤੋਂ ਉਪਰ ਸਰਹੱਦੀ ਪਿੰਡਾਂ ਦੇ ਕਿਸਾਨ ਨਹਿਰੀ ਅਤੇ ਸੂਏ ਦਾ ਪਾਣੀ ਨਾ ਮਿਲਣ ਕਾਰਨ ਵੱਡੀ ਪ੍ਰੇਸ਼ਾਨੀ ਵਿਚੋਂ ਲੰਘ ਰਹੇ ਹਨ | ਇਨ੍ਹਾਂ ਪਿੰਡਾਂ ਵਿਚ ਪਿਛਲੇ 10 ਸਾਲਾਂ ...

ਪੂਰੀ ਖ਼ਬਰ »

ਬਲਾਕ ਚੋਗਾਵਾਂ ਦੇ 50 ਤੋਂ ਉਪਰ ਪਿੰਡਾਂ ਦੇ ਕਿਸਾਨ ਨਹਿਰੀ ਅਤੇ ਸੂਏ ਦੇ ਪਾਣੀਆਂ ਦੇ ਟਿੱਲਾਂ ਤੱਕ ਨਾ ਪੁੱਜਣ 'ਤੇ ਪ੍ਰੇਸ਼ਾਨ

ਚੋਗਾਵਾਂ, 26 ਮਈ (ਗੁਰਬਿੰਦਰ ਸਿੰਘ ਬਾਗੀ)-ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਬਲਾਕ ਚੋਗਾਵਾਂ ਦੇ 50 ਤੋਂ ਉਪਰ ਸਰਹੱਦੀ ਪਿੰਡਾਂ ਦੇ ਕਿਸਾਨ ਨਹਿਰੀ ਅਤੇ ਸੂਏ ਦਾ ਪਾਣੀ ਨਾ ਮਿਲਣ ਕਾਰਨ ਵੱਡੀ ਪ੍ਰੇਸ਼ਾਨੀ ਵਿਚੋਂ ਲੰਘ ਰਹੇ ਹਨ | ਇਨ੍ਹਾਂ ਪਿੰਡਾਂ ਵਿਚ ਪਿਛਲੇ 10 ਸਾਲਾਂ ...

ਪੂਰੀ ਖ਼ਬਰ »

ਚੌਧਰੀ ਸੰਤੋਖ ਸਿੰਘ ਵਾਲਮੀਕਿ ਤੀਰਥ ਵਿਖੇ ਹੋਏ ਨਤਮਸਤਕ

ਰਾਮ ਤੀਰਥ, 26 ਮਈ (ਧਰਵਿੰਦਰ ਸਿੰਘ ਔਲਖ)-ਜਲੰਧਰ ਤੋਂ ਦੂਸਰੀ ਵਾਰ ਸੰਸਦ ਮੈਂਬਰ ਚੁਣੇ ਗਏ ਚੌਧਰੀ ਸੰਤੋਖ ਸਿੰਘ ਅੱਜ ਭਗਵਾਨ ਵਾਲਮੀਕਿ ਆਸ਼ਰਮ ਵਿਖੇ ਨਤਮਸਤਕ ਹੋਣ ਲਈ ਪਹੁੰਚੇ, ਜਿਥੇ ਉਨ੍ਹਾਂ ਭਗਵਾਨ ਵਾਲਮੀਕਿ ਮੰਦਰ, ਧੂਣਾ ਸਾਹਿਬ ਆਸ਼ਰਮ ਵਿਖੇ ਮੱਥਾ ਟੇਕਕੇ ਭਗਵਾਨ ...

ਪੂਰੀ ਖ਼ਬਰ »

ਸਠਿਆਲਾ ਦੇ ਲੋਕ ਸੜੇ ਹੋਏ ਟਰਾਂਸਫਾਰਮਰ ਤੋਂ ਡਾਹਢੇ ਪ੍ਰੇਸ਼ਾਨ

ਸਠਿਆਲਾ, 26 ਮਈ (ਜਗੀਰ ਸਿੰਘ ਸਫਰੀ)-ਗੁ: ਸਵਰਗਪੁਰੀ ਸਠਿਆਲਾ ਨੇੜੇ ਲੱਗੇ ਟਰਾਂਸਫਾਰਮਰ ਦੇ ਸੜਨ ਨਾਲ ਲੋਕਾਂ ਵਿਚ ਹਾਹਾਕਾਰ ਮਚੀ ਹੋਈ ਹੈ | ਇਸ ਬਾਰੇ ਸਾਬਕਾ ਫੌਜੀ ਮੱਖਣ ਸਿੰਘ, ਅਵਤਾਰ ਸਿੰਘ, ਗਿਆਨੀ ਸਤਨਾਮ ਸਿੰਘ ਤੇ ਬਾਬਾ ਰਾਜਵਿੰਦਰ ਸਿੰਘ ਨੇ ਦੱਸਿਆ ਕਿ ਗੁ: ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲਾਂ ਦੇ ਵਿਦਿਆਰਥੀਆਂ ਦੇ ਗੁਰਬਾਣੀ ਕੀਰਤਨ ਮੁਕਾਬਲੇ ਅੱਜ : ਭਾਗ ਸਿੰਘ ਅਣਖੀ

ਅੰਮਿ੍ਤਸਰ, 26 ਮਈ (ਜੱਸ)-ਧਰਮ ਪ੍ਰਚਾਰ ਕਮੇਟੀ ਚੀਫ਼ ਖ਼ਾਲਸਾ ਦੀਵਾਨ ਵਲੋਂ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੀਵਾਨ ਦੀ ਅਗਵਾਈ ਵਿਚ ਚੱਲ ਰਹੇ ਸਮੂਹ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੇ ਵਿਦਿਆਰਥੀਆਂ ਦੇ ਗੁਰਬਾਣੀ ਕੀਰਤਨ ਮੁਕਾਬਲੇ 27 ਮਈ ਨੂੰ ...

ਪੂਰੀ ਖ਼ਬਰ »

ਤੀਸਰੀ ਸੂਬਾ ਪੱਧਰੀ ਜੂਨੀਅਰ ਰਗਬੀ ਚੈਂਪੀਅਨਸ਼ਿੱਪ 'ਤੇ ਅੰਮਿ੍ਤਸਰ ਰਿਹਾ ਕਾਬਜ਼

ਕਲਾਨੌਰ, 26 ਮਈ (ਗੁਰਸ਼ਰਨਜੀਤ ਸਿੰਘ ਪੁਰੇਵਾਲ)-ਰਗਬੀ ਐਸੋਸੀਏਸ਼ਨ ਪੰਜਾਬ ਦੇ ਸਹਿਯੋਗ ਨਾਲ ਰਗਬੀ ਐਸੋਸੀਏਸ਼ਨ ਗੁਰਦਾਸਪੁਰ ਵਲੋਂ ਮੇਜ਼ਬਾਨੀ ਕਰਦਿਆਂ ਹੋਇਆਂ ਸਥਾਨਕ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਕਰਵਾਈ ਗਈ ਦੋ ਦਿਨਾਂ ਤੀਸਰੀ ਸੂਬਾ ਪੱਧਰੀ ਜੂਨੀਅਰ ਰਗਬੀ ...

ਪੂਰੀ ਖ਼ਬਰ »

ਮਾਤਾ ਚਰਨ ਕੌਰ ਬੂਆ ਨੰਗਲੀ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਰੋਹ

ਅੰਮਿ੍ਤਸਰ, 26 ਮਈ (ਰੇਸ਼ਮ ਸਿੰਘ)-ਥਾਣਾ ਛੇਹਰਟਾ ਦੀ ਚੌਾਕੀ ਕਾਲਾ ਘਨੰੂਪੁਰ ਦੇ ਇੰਚਾਰਜ ਏ.ਐਸ.ਆਈ. ਸਤਪਾਲ ਸਿੰਘ ਅਟਵਾਲ ਦੇ ਮਾਤਾ ਚਰਨ ਕੌਰ (90) ਧਰਮਪਤਨੀ ਸਵ: ਮਹੀਦਾ ਸਿੰਘ ਬੂਆ ਨੰਗਲੀ ਜੋ ਬੀਤੇ ਦਿਨੀਂ ਸੰਖੇਪ ਬਿਮਾਰੀ ਅਕਾਲ ਚਲਾਣਾ ਕਰਨ ਗਏ ਸਨ, ਨਮਿਤ ਅੰਤਿਮ ਅਰਦਾਸ ...

ਪੂਰੀ ਖ਼ਬਰ »

ਕੋਤਵਾਲੀ ਦੀ ਪੁਰਾਤਨ ਇਮਾਰਤ ਵਿਖੇ ਫ਼ੂਡ ਸਟਰੀਟ ਬਣਾਉਣ ਦਾ ਕਾਰਜ ਜ਼ੋਰਾਂ 'ਤੇ

ਅੰਮਿ੍ਤਸਰ, 26 ਮਈ (ਜੱਸ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵਿਰਾਸਤੀ ਮਾਰਗ ਨੇੜੇ ਸਥਿੱਤ ਅੰਗਰੇਜ਼ਾਂ ਦੇ ਜ਼ਮਾਨੇ ਦੀ ਪੁਰਾਤਨ ਕੋਤਵਾਲੀ ਦੀ ਇਤਿਹਾਸਕ ਇਮਾਰਤ ਵਿਚ ਲਾਹੌਰ ਦੀ ਤਰਜ਼ 'ਤੇ ਫੂਡ ਸਟਰੀਟ ਬਨਾਊਣ ਦੀਆਂ ਤਿਆਰੀਆਂ ਜਾਰੀ ਹਨ | ਇਸ ਲਈ ਪੰਜਾਬ ਦੇ ਸੈਰ ਸਪਾਟਾ ...

ਪੂਰੀ ਖ਼ਬਰ »

ਪਿੰਡ ਦਬੁਰਜੀ ਦੀ ਪੰਚਾਇਤ ਨੇ ਔਜਲਾ ਤੇ ਡਿੰਪਾ ਦੇ ਜਿੱਤ ਦੇ ਮਨਾਏ ਜਸ਼ਨ

ਚੌਾਕ ਮਹਿਤਾ, 26 ਮਈ (ਧਰਮਿੰਦਰ ਸਿੰਘ ਸਦਾਰੰਗ)-ਲੋਕ ਸਭਾ ਹਲਕਾ ਅੰਮਿ੍ਤਸਰ ਤੋਂ ਗੁੁਰਜੀਤ ਸਿੰਘ ਔਜਲਾ ਦੇ ਲਗਾਤਾਰ ਦੂਸਰੀ ਵਾਰੀ ਐਮ.ਪੀ. ਬਣਨ 'ਤੇ ਉਨ੍ਹਾਂ ਦੇ ਨਾਨਕੇ ਪਿੰਡ ਅਤੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਜਸਬੀਰ ਸਿੰਘ ਡਿੰਪਾ ਦੀ ਜਿੱਤ ਦੀ ਖੁਸ਼ੀ ਵਿੱਚ ...

ਪੂਰੀ ਖ਼ਬਰ »

ਡਿੰਪਾ ਦੀ ਜਿੱਤ ਦੀ ਖ਼ੁਸ਼ੀ 'ਚ ਬਾਗ਼ੋਬਾਗ਼ ਹੋਏ ਕਾਂਗਰਸੀ ਵਰਕਰ

ਬਿਆਸ, 26 ਮਈ (ਪਰਮਜੀਤ ਸਿੰਘ ਰੱਖੜਾ)¸ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਜਸਬੀਰ ਸਿੰਘ ਡਿੰਪਾ ਦੀ ਇਤਿਹਾਸਕ ਜਿੱਤ ਦੀ ਖੁਸ਼ੀ ਵਿੱਚ ਵਿਮੁਕਤ ਜਾਤੀਆਂ ਵਲੋਂ ਮਾ. ਰਾਮ ਰਛਪਾਲ ਸਿੰਘ ਵਾਈਸ ਚੇਅਰਮੈਨ ਆਰਡੀ ਸੈੱਲ ਕਾਂਗਰਸ ਪਾਰਟੀ ਪੰਜਾਬ ਦੀ ਅਗਵਾਈ ...

ਪੂਰੀ ਖ਼ਬਰ »

ਪਿਸਟਲ ਸ਼ੂੁਟਿੰਗ ਦੇ ਓਪਨ ਵਰਲਡ ਕੱਪ ਦੌਰਾਨ ਗੋਲਡ ਮੈਡਲ ਪ੍ਰਾਪਤ ਕਰਨ ਵਾਲੇ ਮਨਜੀਤ ਸਿੰਘ ਬਾਠ ਦਾ ਭਰਵਾ ਸਵਾਗਤ

ਗੱਗੋਮਾਹਲ, 26 ਮਈ (ਬਲਵਿੰਦਰ ਸਿੰਘ ਸੰਧੂ)- ਭਾਰਤੀ ਸੈਨਾ ਦੀ 13 ਸਿੱਖ ਰੈਜ਼ਮੈਂਟ (ਸੈਂਟਰ ਰਾਮਗੜ•) ਵਿਖੇ ਬਤੌਰ ਹਵਲਦਾਰ ਸੇਵਾਵਾ ਨਿਭਾਅ ਰਹੇ ਮਨਜੀਤ ਸਿੰਘ ਬਾਠ ਵੱਲੋਂ ਉਪਨ ਵਰਲਡ ਕੱਪ ਸ਼ੂਟਿੰਗ ਦੌਰਾਨ ਪਿਸਟਲ ਮੁਕਾਬਲਿਆਂ 'ਚ ਗੋਲਡ ਮੈਡਲ ਜਿੱਤ ਕੇ ਨਵਾਂ ਕੀਰਤੀਮਾਨ ...

ਪੂਰੀ ਖ਼ਬਰ »

ਲੋੜਵੰਦ ਜੋੜਿਆਂ ਦੇ ਸਮੂਹਿਕ ਅਨੰਦ ਕਾਰਜ ਕਰਵਾਏ

ਤਰਸਿੱਕਾ, 26 ਮਈ (ਅਤਰ ਸਿੰਘ ਤਰਸਿੱਕਾ)¸ਬ੍ਰਹਮ ਗਿਆਨੀ ਸੰਤ ਬਾਬਾ ਆਲਾ ਸਿੰਘ ਵੱਲੋਂ ਚਲਾਈ ਸਮਾਜ ਸੇਵੀ ਮਰਿਯਾਦਾ ਦੇ ਅਨੁਸਾਰ ਗੁਰਦੁਆਰਾ ਅਗੰਮਗੜ• ਸਾਹਿਬ ਤਰਸਿੱਕਾ ਵਿਖੇ ਅੱਜ ਬਾਬਾ ਅਜਾਇਬ ਸਿੰਘ ਮੁੱਖ ਸੇਵਾਦਾਰ ਹੁਣਾਂ ਦੀ ਰਾਹਨੁਮਾਈ ਹੇਠ 11 ਲੋੜਵੰਦ ਜੋੜਿਆ ਦੇ ...

ਪੂਰੀ ਖ਼ਬਰ »

ਹਲਕਾ ਅਜਨਾਲਾ ਦੇ ਕਾਂਗਰਸੀ ਵਰਕਰਾਂ ਦੀ ਮੀਟਿੰਗ

ਜਗਦੇਵ ਕਲਾਂ, 26 ਮਈ (ਸ਼ਰਨਜੀਤ ਸਿੰਘ ਗਿੱਲ)-ਵਿਧਾਨ ਸਭਾ ਹਲਕਾ ਅਜਨਾਲਾ ਦੇ ਕਾਂਗਰਸੀ ਵਰਕਰਾਂ ਨੇ ਕਾਂਗਰਸ ਕਮੇਟੀ ਦਿਹਾਤੀ ਦੇ ਜ਼ਿਲ੍ਹਾ ਖਜ਼ਾਨਚੀ ਸੁਖਪਾਲ ਸਿੰਘ ਰੰਧਾਵਾ ਕੰਦੋਵਾਲੀ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਪ੍ਰਸ਼ੋਤਮ ਸਿੰਘ ਬਾਠ, ਹਲਕਾ ਅਜਨਾਲਾ ਦੇ ਯੂਥ ...

ਪੂਰੀ ਖ਼ਬਰ »

ਸਮੂਹ ਗੁਰਦੁਆਰਾ ਕਮੇਟੀਆਂ ਗੁਰੂ ਘਰਾਂ ਦੇ ਸਪੀਕਰਾਂ ਦੀ ਆਵਾਜ਼ ਗੁਰਦੁਆਰਾ ਸਾਹਿਬਾਨ ਦੀ ਹਦੂਦ ਤੱਕ ਸੀਮਤ ਰੱਖਣ- ਬਾਠ

ਅੰਮਿ੍ਤਸਰ, 26 ਮਈ (ਜੱਸ)-ਸ਼੍ਰੋਮਣੀ ਕਮੇਟੀ ਵਲੋਂ ਸਮੂਹ ਗੁਰਦੁਆਰਾ ਸਾਹਿਬਾਨ ਦੀਆਂ ਪ੍ਰਬੰਧਕ ਕਮੇਟੀਆਂ ਨੂੰ ਸਪੀਕਰਾਂ ਦੀ ਅਵਾਜ਼ ਗੁਰੂ-ਘਰਾਂ ਦੇ ਅੰਦਰ ਤੱਕ ਹੀ ਸੀਮਤ ਰੱਖਣ ਦੀ ਅਪੀਲ ਕੀਤੀ ਹੈ | ਸ਼੍ਰੋਮਣੀ ਕਮੇਟੀ ਦੇ ਸਕੱਤਰ ਮਨਜੀਤ ਸਿੰਘ ਬਾਠ ਨੇ ਅੱਜ ਇਥੇ ...

ਪੂਰੀ ਖ਼ਬਰ »

ਸੂਰਤ ਸ਼ਹਿਰ 'ਚ ਲੱਗੀ ਅੱਗ ਦੀ ਪੜਤਾਲ ਕਰਵਾ ਕੇ ਮਿ੍ਤਕਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦਿੱਤਾ ਜਾਵੇ- ਬਾਬਾ ਬਲਬੀਰ ਸਿੰਘ 96ਵੇਂ ਕਰੋੜੀ

ਅੰਮਿ੍ਤਸਰ, 26 ਮਈ (ਸਟਾਫ ਰਿਪੋਰਟਰ)-ਗੁਜਰਾਤ ਦੇ ਸੂਰਤ ਸ਼ਹਿਰ ਦੇ ਤਕਸ਼ਸਿਲਾ ਕੰਪਲੈਕਸ ਵਿੱਚ ਅੱਗ ਲੱਗਣ ਕਾਰਨ 21 ਵਿਦਿਆਰਥੀਆਂ ਦੀ ਮੌਤ ਹੋ ਜਾਣ ਤੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ 96ਵੇਂ ਕਰੋੜੀ ਨੇ ਗਹਿਰੇ ਦੁਖ ਦਾ ਇਜ਼ਹਾਰ ...

ਪੂਰੀ ਖ਼ਬਰ »

ਰੇਲਵੇ ਹਸਪਤਾਲ ਦੀ ਲੈਬ ਹੋਈ ਅੱਪਗ੍ਰੇਡ

ਅੰਮਿ੍ਤਸਰ, 26 ਮਈ (ਰੇਸ਼ਮ ਸਿੰਘ)-ਰੇਲਵੇ ਹਸਪਤਾਲ ਦੀ ਲੈਬ ਅੱਪਗ੍ਰੇਡ ਹੋ ਗਈ ਹੈ | ਇਸ ਲੈਬ 'ਚ ਲੱਖਾਂ ਰੁਪਿਆਂ ਦੀ ਲਾਗਤ ਨਾਲ ਬਾਇਓਕੈਮਿਸਟਰੀ ਐਨਾਲਾਈਜ਼ ਮਸ਼ੀਨ ਦਾ ਉਦਘਾਟਨ ਰੇਲਵੇ ਸਿਹਤ ਸੇਵਾਵਾਂ ਦੇ ਡਾਇਰੈਕਟ ਜਨਰਲ ਸ੍ਰੀ ਪ੍ਰਦੀਪ ਕੁਮਾਰ ਵਲੋਂ ਅੱਜ ਇਥੇ ਪੁੱਜ ...

ਪੂਰੀ ਖ਼ਬਰ »

ਵਿਪਨ ਨਈਅਰ 'ਤੇ ਹਮਲਾ ਕਰਨ ਵਾਲੇ ਕਾਬੂ

ਛੇਹਰਟਾ, 26 ਮਈ (ਸੁਰਿੰਦਰ ਸਿੰਘ ਵਿਰਦੀ)-ਬੀਤੇ ਦਿਨ ਥਾਣਾ ਛੇਹਰਟਾ ਅਧੀਨ ਨੇੜੇ ਇੰਡੀਆ ਗੇਟ ਕੰਪਿਊਟਰਾਇਜ਼ਡ ਧਰਮ ਕੰਡੇ ਦੇ ਮਾਲਕ ਸ਼ਿਵ ਸੈਨਾ ਪੰਜਾਬ ਪ੍ਰਧਾਨ ਵਿਪਨ ਨਈਅਰ 'ਤੇ ਅਣਪਛਾਤੇ ਵਿਅਕਤੀਆਂ ਵਲੋਂ ਜਾਨਲੇਵਾ ਹਮਲਾ ਕਰਨ ਦਾ ਸਮਾਚਾਰ ਪ੍ਰ੍ਰਾਪਤ ਹੋਇਆ ਸੀ | ...

ਪੂਰੀ ਖ਼ਬਰ »

ਕਾਰਜ ਸਾਧਕ ਅਫ਼ਸਰ ਰਈਆ ਵਲੋਂ ਚੈਕਿੰਗ

ਰਈਆ, 26 ਮਈ (ਸ਼ਰਨਬੀਰ ਸਿੰਘ ਕੰਗ)-ਨਗਰ ਪੰਚਾਇਤ ਰਈਆ ਦੇ ਨਵ-ਨਿਯੁਕਤ ਕਾਰਜ ਸਾਧਕ ਅਫ਼ਸਰ ਅੰਮਿ੍ਤ ਸਿੰਘ ਵਲੋਂ ਆਪਣਾ ਅਹੁਦਾ ਸੰਭਾਲਦੇ ਹੀ ਕੀਤੀ ਗਈ ਅਚਨਚੇਤੀ ਚੈਕਿੰਗ ਦੌਰਾਨ ਵੱਡੀ ਗਿਣਤੀ 'ਚ ਸਫ਼ਾਈ ਸੇਵਕਾਂ ਦੇ ਗ਼ੈਰ-ਹਾਜ਼ਰ ਪਾਏ ਜਾਣ ਦਾ ਸਮਾਚਾਰ ਹੈ | ਵਰਨਣਯੋਗ ...

ਪੂਰੀ ਖ਼ਬਰ »

ਪਾਕਿ 'ਚ ਗੁਰੂ ਅਮਰ ਦਾਸ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਅੰਮਿ੍ਤਸਰ, 26 ਮਈ (ਸੁਰਿੰਦਰ ਕੋਛੜ)-ਸਿੱਖ ਫਾਊਾਡੇਸ਼ਨ ਸ੍ਰੀ ਨਨਕਾਣਾ ਸਾਹਿਬ ਵਲੋਂ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੂਹ ਸੰਗਤ ਦੇ ਸਹਿਯੋਗ ਨਾਲ ਤੀਜੇ ਪਾਤਸ਼ਾਹ ਗੁਰੂ ਅਮਰ ਦਾਸ ਜੀ ਦਾ ਪ੍ਰਕਾਸ਼ ਪੁਰਬ ਸ੍ਰੀ ਨਨਕਾਣਾ ਸਾਹਿਬ ਦੇ ਗੁਰਦੁਆਰਾ ...

ਪੂਰੀ ਖ਼ਬਰ »

ਜਸਬੀਰ ਸਿੰਘ ਡਿੰਪਾ ਦਾ ਗੁ: ਛੇਵੀਂ ਪਾਤਸ਼ਾਹੀ ਵਿਖੇ ਤਰਨਾ ਦਲ ਵਲੋਂ ਸਨਮਾਨ

ਬਾਬਾ ਬਕਾਲਾ ਸਾਹਿਬ, 26 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)-ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਜੇਤੂ ਰਹੇ ਜਸਬੀਰ ਸਿੰਘ ਡਿੰਪਾ ਨੇ ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ ਹੈੱਡਕੁਆਟਰ ਗੁ: ਛੇਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਨਤਮਸਤਕ ਹੋਏ | ...

ਪੂਰੀ ਖ਼ਬਰ »

ਰਾਹੁਲ ਗਾਂਧੀ ਦੀ ਅਗਵਾਈ 'ਚ ਮੋਦੀ ਸਰਕਾਰ ਦੀਆਂ ਮਾਰੂ ਨੀਤੀਆਂ ਵਿਰੁੱਧ ਦਿ੍ੜਤਾ ਨਾਲ ਕਾਂਗਰਸ ਸੰਘਰਸ਼ ਕਰੇਗੀ- ਵਿਧਾਇਕ ਅਜਨਾਲਾ

ਅਜਨਾਲਾ, 26 ਮਈ (ਐਸ.ਪ੍ਰਸ਼ੋਤਮ)-ਅੱਜ ਹਲਕਾ ਵਿਧਾਇਕ ਤੇ ਪੰਜਾਬ ਕਾਂਗਰਸ ਸੂਬਾ ਜਨਰਲ ਸਕੱਤਰ ਹਰਪ੍ਰਤਾਪ ਸਿੰਘ ਅਜਨਾਲਾ ਨੇ ਕਿਹਾ ਕਿ ਕੇਂਦਰ 'ਚ ਮੁੜ ਸੱਤਾ ਸੰਭਾਲਣ ਜਾ ਰਹੀ ਮੋਦੀ ਸਰਕਾਰ ਨੂੰ ਕਥਿਤ ਫ਼ਿਰਕਾਪ੍ਰਸਤ ਫ਼ਾਸਿਸਟ ਤੇ ਸਮਾਜ 'ਚ ਨਫ਼ਰਤ ਫੈਲਾਉਣ ਵਾਲੀਆਂ ...

ਪੂਰੀ ਖ਼ਬਰ »

ਵੱਖ-ਵੱਖ ਲੇਖਕ ਜਥੇਬੰਦੀਆਂ ਵਲੋਂ ਕਾਲਮ ਨਵੀਸ ਹਜਾਰਾ ਸਿੰਘ ਚੀਮਾ ਦਾ ਆਤਮ ਪਬਲਿਕ ਸਕੂਲ ਵਿਖੇ ਸਨਮਾਨ

ਅੰਮਿ੍ਤਸਰ, 26 ਮਈ (ਸਟਾਫ ਰਿਪੋਰਟਰ)-ਜਨਵਾਦੀ ਲੇਖਕ ਸੰਘ ਵਲੋਂ ਅਮਿ੍ਤਸਰ ਸਾਹਿਤ ਚਿੰਤਨ ਮੰਚ ਅਤੇ ਲੇਖਕ ਪਾਠਕ ਮੰਚ ਛੇਹਰਟਾ ਦੇ ਸਹਿਯੋਗ ਨਾਲ ਨਾਮਵਰ ਕਾਲਮ ਨਵੀਸ ਹਜ਼ਾਰਾ ਸਿੰਘ ਚੀਮਾ ਨੂੰ ਉਨ੍ਹਾਂ ਵਲੋਂ ਪੰਜਾਬੀ ਸਾਹਿਤ ਅਤੇ ਜਥੇਬੰਦਕ ਕਾਰਜਾਂ 'ਚ ਪਾਏ ਜਾ ਰਹੇ ...

ਪੂਰੀ ਖ਼ਬਰ »

ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦੀ ਵਿਦਿਆਰਥਣ ਨੇ ਮੈਰੀਟੋਰੀਅਸ ਸਕੂਲ 'ਚ ਲਿਆ ਦਾਖ਼ਲਾ

ਰਈਆ, 26 ਮਈ (ਸ਼ਰਨਬੀਰ ਸਿੰਘ ਕੰਗ)¸ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰਈਆ ਦੀ ਵਿਦਿਆਰਥਣ ਮਨੀਸ਼ਾ ਨੇ ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਸਾਲ 2019 'ਚ ਲਈ ਪ੍ਰੀਖਿਆ 10ਵੀਂ ਜਮਾਤ 'ਚੋਂ 82% ਅੰਕ ਪ੍ਰਾਪਤ ਕਰਕੇ ਅਤੇ ਮੈਰੀਟੋਰੀਅਸ ਸਕੂਲ ਅੰਮਿ੍ਤਸਰ ਦੀ ਦਾਖਲਾ ...

ਪੂਰੀ ਖ਼ਬਰ »

ਹੋਲੀ ਹਾਰਟ ਪ੍ਰੈਜੀਡੈਂਸੀ ਸਕੂਲ ਦੇ ਵਿਦਿਆਰਥੀਆਂ ਨੇ ਜਿੱਤੇ ਤਗਮੇ

ਅੰਮਿ੍ਤਸਰ, 26 ਮਈ (ਵਰਪਾਲ)-ਹੋਲੀ ਹਾਰਟ ਪ੍ਰੈਜੀਡੈਂਸੀ ਸਕੂਲ ਦੇ ਵਿਦਿਆਰਥੀਆਂ ਨੇ ਇੰਟਰ ਸਕੂਲ ਸ਼ੋਟੋਕਨ ਕਰਾਟੇ ਚੈਪੀਅਨਸ਼ਿਪ 'ਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਅੱਵਲ ਸਥਾਨ ਹਾਸਲ ਕੀਤਾ ਹੈ | ਪਿ੍ੰ: ਵਿਕਰਮ ਸੇਠ ਨੇ ਦੱਸਿਆ ਕਿ ਐਸ. ਐਮ. ਐਫ. ਆਈ. ਵਲੋਂ ਕਰਵਾਈ ਗਈ ...

ਪੂਰੀ ਖ਼ਬਰ »

ਦਸਮੇਸ਼ ਹੈਰੀਟੇਜ਼ ਪਬਲਿਕ ਸਕੂਲ ਵਿਚ ਇਨਾਮ ਵੰਡ ਸਮਾਗਮ

ਚੌਕ ਮਹਿਤਾ, 26 ਮਈ (ਜਗਦੀਸ਼ ਸਿੰਘ ਬਮਰਾਹ/ਧਰਮਿੰਦਰ ਸਿੰਘ ਸਦਾਰੰਗ)-ਦਸ਼ਮੇਸ਼ ਹੈਰੀਟੇਜ਼ ਪਬਲਿਕ ਸਕੂਲ ਮਹਿਤਾ ਚੌਾਕ ਵਿਖੇ ਅਪ੍ਰੈਲ ਅਤੇ ਮਈ ਵਿਚ ਜੀ. ਕੇ., ਬੈਗ ਸੁੰਦਰਤਾ ਮੁਕਾਬਲੇ ਅਤੇ ਬੱਚਿਆਂ ਦੀ ਪੜ੍ਹਨ ਦੀ ਯੋਗਤਾ ਨੂੰ ਸੁਧਾਰਨ ਲਈ ਇੰਗਲਿਸ਼ ਰੀਡਿੰਗ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX