ਤਾਜਾ ਖ਼ਬਰਾਂ


ਸਮ੍ਰਿਤੀ ਮੰਧਾਨਾ ਤੇ ਰੋਹਨ ਬੋਪੰਨਾ ਅਰਜੁਨ ਐਵਾਰਡ ਨਾਲ ਸਨਮਾਨਿਤ
. . .  1 day ago
ਨਵੀਂ ਦਿੱਲੀ, 16 ਜੁਲਾਈ - ਖੇਡ ਮੰਤਰੀ ਕਿਰਨ ਰਿਜਿਜੂ ਨੇ ਅੱਜ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਖਿਡਾਰਨ ਸਮ੍ਰਿਤੀ ਮੰਧਾਨਾ ਅਤੇ ਟੈਨਿਸ ਖਿਡਾਰੀ ਰੋਹਨ ਬੋਪੰਨਾ ਨੂੰ ਅਰਜੁਨ ਐਵਾਰਡ ਨਾਲ...
ਸੁਰੱਖਿਆ ਮਾਪਦੰਡਾਂ ਦੀ ਉਲੰਘਣਾ ਕਰਨ 'ਤੇ 3 ਪਾਇਲਟ ਤੇ ਇੱਕ ਕੈਬਿਨ ਕਰੂ ਮੈਂਬਰ ਮੁਅੱਤਲ
. . .  1 day ago
ਨਵੀਂ ਦਿੱਲੀ, 16 ਜੁਲਾਈ - ਸੁਰੱਖਿਆ ਮਾਪਦੰਡਾਂ ਦੀ ਉਲੰਘਣਾ ਕਰਨ 'ਤੇ 3 ਪਾਇਲਟਾਂ ਤੇ ਇੱਕ ਕੈਬਿਨ ਕਰੂ ਮੈਂਬਰ ਨੂੰ ਮੁਅੱਤਲ ਕਰ ਦਿੱਤਾ ਗਿਆ...
ਮੁੰਬਈ ਇਮਾਰਤ ਹਾਦਸਾ : ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 10
. . .  1 day ago
ਮੁੰਬਈ, 16 ਜੁਲਾਈ- ਮੁੰਬਈ ਦੇ ਡੋਂਗਰੀ ਇਲਾਕੇ 'ਚ ਇੱਕ ਚਾਰ ਮੰਜ਼ਿਲਾ ਇਮਾਰਤ ਦੇ ਡਿੱਗਣ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 10 ਹੋ ਗਈ ਹੈ, ਜਦਕਿ 8 ਲੋਕ ਜ਼ਖਮੀ...
ਪਿਸਤੌਲ ਦੀ ਨੋਕ 'ਤੇ ਦਿਨ-ਦਿਹਾੜੇ ਵੈਸਟਰਨ ਯੂਨੀਅਨ ਤੋਂ ਨਗਦੀ ਦੀ ਲੁੱਟ
. . .  1 day ago
ਬੰਗਾ, 16 ਜੁਲਾਈ (ਜਸਬੀਰ ਸਿੰਘ ਨੂਰਪੁਰ) - ਬਾਹੜ-ਮਜ਼ਾਰਾ, ਕੁਲਥਮ ਰੋਡ 'ਤੇ ਸਰਕਾਰੀ ਡਿਸਪੈਂਸਰੀ ਪਿੰਡ ਕੁਲਥਮ ਦੇ ਨਜ਼ਦੀਕ ਵੈਸਟਰਨ ਯੂਨੀਅਨ ਤੋਂ ਦਿਨ-ਦਿਹਾੜੇ ਨਗਦੀ ਲੁੱਟ ਦਾ ਮਾਮਲਾ ਸਾਹਮਣੇ ਆਇਆ। ਇਸ ਸਬੰਧੀ ਜਾਣਕਾਰੀ ....
ਬੰਗਾ ਪੁਲਿਸ ਵੱਲੋਂ ਨਸ਼ੀਲੇ ਟੀਕਿਆਂ ਸਮੇਤ ਦੋ ਕਾਬੂ
. . .  1 day ago
ਬੰਗਾ, 16 ਜੁਲਾਈ (ਜਸਬੀਰ ਸਿੰਘ ਨੂਰਪੁਰ)- ਬੰਗਾ ਸਿਟੀ ਪੁਲਿਸ ਨੇ ਪਿੰਡ ਹੱਪੋਵਾਲ ਵਿਖੇ ਲਗਾਏ ਨਾਕੇ ਦੌਰਾਨ ਇੱਕ ਨੌਜਵਾਨ ਨੂੰ 24 ਨਸ਼ੀਲੇ ਟੀਕਿਆਂ ਸਮੇਤ ਕਾਬੂ ਕੀਤਾ ਹੈ ਜਿਸ ਦੀ ਪਹਿਚਾਣ ਅੰਕੁਸ਼ ਵਾਸੀ ਪੱਦੀ ਮੱਟਵਾਲੀ ਵਜੋਂ ਹੋਈ ਹੈ। ਇਸੇ ਤਰ੍ਹਾਂ ਪਿੰਡ ਕਾਹਮਾ ...
ਅਣਖ ਖ਼ਾਤਰ ਪਿਤਾ ਵੱਲੋਂ ਪੁੱਤਰ ਨਾਲ ਮਿਲ ਕੇ ਧੀ ਦਾ ਕਤਲ
. . .  1 day ago
ਸਮਾਣਾ, 16 ਜੁਲਾਈ (ਹਰਵਿੰਦਰ ਸਿੰਘ ਟੋਨੀ) - ਨੇੜਲੇ ਪਿੰਡ ਘਿਉਰਾ ਵਿਖੇ ਪਿਤਾ ਵੱਲੋਂ ਪੁੱਤਰ ਨਾਲ ਮਿਲ ਕੇ ਅਣਖ ਖ਼ਾਤਰ ਅਪਣੀ ਧੀ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਸਦਰ ਦੇ ਮੁੱਖ ਅਫ਼ਸਰ ਗੁਰਦੀਪ ਸਿੰਘ ਸੰਧੂ ਨੇ ਦੱਸਿਆ ਕਿ ਪਿੰਡ ....
ਮੁੰਬਈ : ਡੋਂਗਰੀ ਇਮਾਰਤ ਹਾਦਸੇ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 7
. . .  1 day ago
ਮੁੰਬਈ, 16 ਜੁਲਾਈ- ਮੁੰਬਈ ਦੇ ਡੋਂਗਰੀ ਇਲਾਕੇ 'ਚ ਇੱਕ ਚਾਰ ਮੰਜ਼ਿਲਾ ਇਮਾਰਤ ਦੇ ਢਹਿਣ ਤੋਂ ਬਾਅਦ ਮਲਬੇ 'ਚ ਦੱਬਣ ਕਾਰਨ 7 ਲੋਕਾਂ ਦੀ ਮੌਤ ਹੋ ਗਈ। ਇਸ ਸੰਬੰਧੀ ਜਾਣਕਾਰੀ ਦੇ ਅਨੁਸਾਰ ਐਨ.ਡੀ.ਆਰ.ਐਫ ਦੀਆਂ ਟੀਮਾਂ ਵੱਲੋਂ ਬਾਕੀ ਲੋਕਾਂ ਨੂੰ ਬਾਹਰ ਕੱਢਣ ਲਈ ....
ਘੱਗਰ ਦਰਿਆ 'ਚ ਪਾਣੀ ਦਾ ਪੱਧਰ ਵਧਣ ਕਾਰਨ ਕਿਸਾਨ ਹੋਏ ਚਿੰਤਤ
. . .  1 day ago
ਬਰੇਟਾ, 16 ਜੁਲਾਈ (ਜੀਵਨ ਸ਼ਰਮਾ) - ਇਲਾਕੇ ਨੇੜਿਓ ਹਰਿਆਣੇ ਰਾਜ ਦੇ ਪਿੰਡ ਚਾਂਦਪੁਰਾ ਕੋਲ ਦੀ ਲੰਘਦੇ ਘੱਗਰ ਦਰਿਆ 'ਚ ਪਾਣੀ ਦਾ ਪੱਧਰ ਵਧ ਰਿਹਾ ਹੈ। ਭਾਵੇਂ ਕਿ ਪਿਛਲੇ ਕੁਝ ਦਿਨ ਪਹਿਲਾ ਇਸ ਦਰਿਆ 'ਚ ਫ਼ੈਕਟਰੀਆਂ ਦਾ ਕੈਮੀਕਲ ਵਾਲਾ ਦੂਸ਼ਿਤ ਪਾਣੀ ਚੱਲ ...
ਕੈਪਟਨ ਵੱਲੋਂ ਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਧਨ ਨਾਲ ਮੁਲਾਕਾਤ
. . .  1 day ago
ਅਜਨਾਲਾ, 16 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੂਬੇ ਦੇ ਮਸਲਿਆਂ ਸਬੰਧੀ ਕੇਂਦਰ ਦੇ ਮੰਤਰੀਆਂ ਨਾਲ ਮੁਲਾਕਾਤ ਕਰ ਰਹੇ ਹਨ। ਕੈਪਟਨ ਵੱਲੋਂ ਅੱਜ ਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਧਨ ਨਾਲ ਮੁਲਾਕਾਤ ਕੀਤੀ ਤੇ ...
ਚੱਕ ਜਵਾਹਰੇਵਾਲਾ ਗੋਲੀ ਕਾਂਡ ਨੂੰ ਲੈ ਕੇ ਪੰਜਾਬ ਸਰਕਾਰ ਦੀ ਫੂਕੀ ਅਰਥੀ
. . .  1 day ago
ਸ੍ਰੀ ਮੁਕਤਸਰ ਸਾਹਿਬ, 16 ਜੁਲਾਈ (ਰਣਜੀਤ ਸਿੰਘ ਢਿੱਲੋਂ)- ਚੱਕ ਜਵਾਹਰੇਵਾਲਾ ਗੋਲੀ ਕਾਂਡ ਦੇ ਸਾਰੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਐਕਸ਼ਨ ਕਮੇਟੀ ਵਲੋਂ ਸ਼ੁਰੂ ਕੀਤਾ ਧਰਨਾ ਤੀਜੇ ਦਿਨ 'ਚ ਦਾਖ਼ਲ ਹੋ ਗਿਆ ਅਤੇ ਚੌਥੇ ਦਿਨ ਵੀ ਲਾਸ਼ਾਂ ਦਾ ਅੰਤਿਮ ਸਸਕਾਰ ਨਹੀਂ ਕੀਤਾ ...
ਪਾਕਿਸਤਾਨ ਪੰਜਾਬ ਦੇ ਗਵਰਨਰ ਚੌਧਰੀ ਮੁਹੰਮਦ ਸਰਵਰ ਨੇ ਕਰਤਾਰਪੁਰ ਲਾਂਘੇ ਦਾ ਕੀਤਾ ਦੌਰਾ
. . .  1 day ago
ਅੰਮ੍ਰਿਤਸਰ, 16 ਜੁਲਾਈ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਜ਼ਿਲ੍ਹਾ ਨਾਰੋਵਾਲ ਵਿਖੇ ਕਰਤਾਰਪੁਰ ਲਾਂਘੇ ਦੀ ਚੱਲ ਰਹੀ ਉਸਾਰੀ ਦਾ ਅੱਜ ਦੁਪਹਿਰ ਲਹਿੰਦੇ ਪੰਜਾਬ ਦੇ ਗਵਰਨਰ ਚੌਧਰੀ ਮੁਹੰਮਦ ਸਰਵਰ ਨੇ ਜਾਇਜ਼ਾ ਲਿਆ। ਇਸ ਮੌਕੇ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ, ਐਫ. ਡਬਲਿਊ. ਓ. ..
ਪੰਜਾਬ 'ਚ ਸਕੂਲਾਂ ਦਾ ਬਦਲਿਆ ਸਮਾਂ
. . .  1 day ago
ਅਜਨਾਲਾ, 16 ਜੁਲਾਈ (ਗੁਰਪ੍ਰੀਤ ਢਿੱਲੋਂ)- ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸੂਬੇ ਦੇ ਸਰਕਾਰੀ, ਪ੍ਰਾਈਵੇਟ ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਦੇ ਸਮੇਂ 'ਚ ਬਦਲਾਅ ਕੀਤਾ ਗਿਆ ਹੈ। ਇਸ ਬਦਲਾਅ ਦੇ ਤਹਿਤ 17 ਜੁਲਾਈ, ਦਿਨ ਬੁੱਧਵਾਰ ਤੋਂ ਸਮੂਹ ਪ੍ਰਾਇਮਰੀ/ਮਿਡਲ/ਹਾਈ/...
ਬਿਜਲੀ ਦਫ਼ਤਰ 'ਚ ਵੜਿਆ ਮੀਂਹ ਦਾ ਪਾਣੀ, ਕੰਪਿਊਟਰ ਤੇ ਰਿਕਾਰਡ ਦਾ ਹੋਇਆ ਨੁਕਸਾਨ
. . .  1 day ago
ਜੈਤੋ, 16 ਜੁਲਾਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਕੱਲ੍ਹ ਤੋਂ ਪੈ ਰਹੇ ਮੀਂਹ ਨਾਲ ਸਥਾਨਕ ਬਿਜਲੀ ਦਫ਼ਤਰ ਜੋ ਕਿ ਮੇਨ ਸੜਕ ਨਾਲੋਂ ਕਰੀਬ 6 ਫੁੱਟ ਨੀਵਾਂ ਹੈ 'ਚ ਮੀਂਹ ਦਾ ਪਾਣੀ ਵੜਨ ਨਾਲ ਦਫ਼ਤਰੀ ਕੰਪਿਊਟਰ ਤੇ ਰਿਕਾਰਡ ਦਾ ਨੁਕਸਾਨ ਵੱਡੇ ਪੱਧਰ ...
ਨਸ਼ਾ ਤਸਕਰ ਨੂੰ ਅਦਾਲਤ ਨੇ ਸੁਣਾਈ 10 ਸਾਲ ਦੀ ਕੈਦ
. . .  1 day ago
ਸੰਗਰੂਰ, 16 ਜੁਲਾਈ (ਧੀਰਜ ਪਸ਼ੋਰੀਆ)- ਵਧੀਕ ਸੈਸ਼ਨ ਜੱਜ ਸਮਰਿਤੀ ਧੀਰ ਦੀ ਅਦਾਲਤ ਨੇ ਪੋਸਤ ਡੋਡਿਆਂ ਦੀ ਤਸਕਰੀ ਕਰਨ ਦੇ ਦੋਸ਼ਾਂ 'ਚ ਇੱਕ ਵਿਅਕਤੀ ਨੂੰ 10 ਸਾਲ ਦੀ ਕੈਦ ਅਤੇ ਇੱਕ ਲੱਖ ਰੁਪਏ ਜ਼ੁਰਮਾਨੇ ਦੀ ਸਜ਼ਾ ਸੁਣਾਈ ਹੈ। ਪੁਲਿਸ ਥਾਣਾ ਸਦਰ ਧੂਰੀ ਵਿਖੇ...
ਵਿਜੀਲੈਂਸ ਟੀਮ ਵੱਲੋਂ ਮਾਲ ਵਿਭਾਗ ਦਾ ਪਟਵਾਰੀ ਚਾਰ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  1 day ago
ਜ਼ੀਰਾ, 16 ਜੁਲਾਈ- ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਵਿਜੀਲੈਂਸ ਟੀਮ ਫ਼ਿਰੋਜ਼ਪੁਰ ਨੇ ਤਹਿਸੀਲ ਜ਼ੀਰਾ ਦੇ ਮਾਲ ਹਲਕਾ ਠੱਠਾ ਕਿਸ਼ਨ ਸਿੰਘ 'ਚ ਤਾਇਨਾਤ ਪਟਵਾਰੀ ਰਾਜਿੰਦਰ ਸਿੰਘ ਉਰਫ਼ ਰਾਜੂ ਨੂੰ ਇੱਕ ਕਿਸਾਨ ਪਾਸੋਂ 4 ਹਜ਼ਾਰ ...
ਨਕਲੀ ਬੀਜ ਅਤੇ ਕੀੜੇਮਾਰ ਦਵਾਈਆਂ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਹੋਈ ਸਰਕਾਰ
. . .  1 day ago
ਕੈਪਟਨ ਵੱਲੋਂ ਪੰਜਾਬ ਦੇ ਸੰਸਦ ਮੈਂਬਰਾਂ ਨਾਲ ਮੁਲਾਕਾਤ
. . .  1 day ago
ਨਸ਼ੀਲੀਆਂ ਗੋਲੀਆਂ ਸਮੇਤ ਇੱਕ ਵਿਅਕਤੀ ਨੂੰ ਕੀਤਾ ਗਿਆ ਕਾਬੂ
. . .  1 day ago
ਪੰਜਾਬ ਨੂੰ ਤਬਾਹੀ ਦੇ ਕੰਡੇ 'ਤੇ ਲਿਆਏ ਅਕਾਲੀ ਅਤੇ ਕਾਂਗਰਸੀਏ -ਬੈਂਸ
. . .  1 day ago
ਕਰਨਾਟਕ ਦੇ ਬਾਗ਼ੀ ਵਿਧਾਇਕਾਂ ਦੀ ਅਰਜ਼ੀ 'ਤੇ ਸੁਪਰੀਮ ਕੋਰਟ ਵਲੋਂ ਕੱਲ੍ਹ ਸੁਣਾਇਆ ਜਾਵੇਗਾ ਫ਼ੈਸਲਾ
. . .  1 day ago
ਭੇਦਭਰੇ ਹਾਲਾਤ 'ਚ ਮਿਲੀ ਔਰਤ ਅਤੇ ਮਾਸੂਮ ਬੱਚੀ ਦੀ ਲਾਸ਼
. . .  1 day ago
ਤਪਾ ਖੇਤਰ 'ਚ ਤੇਜ਼ ਮੀਂਹ ਕਾਰਨ ਪਾਣੀ 'ਚ ਡੁੱਬੀ ਸੈਂਕੜੇ ਏਕੜ ਝੋਨੇ ਦੀ ਫ਼ਸਲ
. . .  1 day ago
22 ਜੁਲਾਈ ਨੂੰ ਮੁੱਖ ਮੰਤਰੀ ਦੀ ਕੋਠੀ ਅੱਗੇ ਦਿੱਤਾ ਜਾਵੇਗਾ ਧਰਨਾ
. . .  1 day ago
ਪਾਣੀ ਦਾ ਫਲੋ ਵਧਣ ਕਾਰਨ ਪਟਿਆਲਾ 'ਚ ਖ਼ਾਲੀ ਕਰਵਾਈਆਂ ਗਈਆਂ ਕਾਲੋਨੀਆਂ
. . .  1 day ago
ਨੇਪਾਲ 'ਚ ਆਏ ਹੜ੍ਹ ਕਾਰਨ 78 ਲੋਕਾਂ ਦੀ ਮੌਤ
. . .  1 day ago
ਮੁੰਬਈ ਇਮਾਰਤ ਹਾਦਸਾ : ਮਲਬੇ ਹੇਠੋਂ ਕੱਢਿਆ ਗਿਆ ਮਾਸੂਮ ਬੱਚਾ
. . .  1 day ago
ਅਸਮ 'ਚ ਹੜ੍ਹ ਦਾ ਕਹਿਰ ਜਾਰੀ, ਲੋਕਾਂ ਨੂੰ ਨਹੀਂ ਮਿਲ ਰਹੀ ਸਰਕਾਰੀ ਸਹਾਇਤਾ
. . .  1 day ago
ਦਿੱਲੀ : ਬੁੱਧਵਾਰ ਨੂੰ ਹੋਵੇਗੀ ਕੇਂਦਰੀ ਮੰਤਰੀ ਮੰਡਲ ਦੀ ਬੈਠਕ
. . .  1 day ago
ਬੱਸ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ 'ਚ ਦੋ ਲੋਕਾਂ ਦੀ ਮੌਤ
. . .  1 day ago
ਦਿੱਲੀ ਪੁਲਿਸ ਵੱਲੋਂ ਨਸ਼ਾ ਤਸਕਰ ਕਰਨ ਖੰਨਾ ਗ੍ਰਿਫ਼ਤਾਰ
. . .  1 day ago
ਸੜਕ ਹਾਦਸੇ 'ਚ ਪਤੀ-ਪਤਨੀ ਅਤੇ ਬੱਚੇ ਸਮੇਤ ਪੰਜ ਜ਼ਖ਼ਮੀ
. . .  1 day ago
ਮੁੰਬਈ ਇਮਾਰਤ ਹਾਦਸਾ : ਦੋ ਲੋਕਾਂ ਦੀ ਮੌਤ
. . .  1 day ago
ਕਰਜ਼ੇ ਤੋਂ ਪਰੇਸ਼ਾਨ ਨੌਜਵਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  1 day ago
ਮੁੰਬਈ ਇਮਾਰਤ ਹਾਦਸਾ : ਰਾਹਤ ਅਤੇ ਬਚਾਅ ਕਾਰਜ ਜੰਗੀ ਪੱਧਰ 'ਤੇ ਜਾਰੀ
. . .  1 day ago
ਸ਼੍ਰੋਮਣੀ ਕਮੇਟੀ ਵਲੋਂ ਉਤਸ਼ਾਹ ਨਾਲ ਮਨਾਇਆ ਗਿਆ ਭਾਈ ਤਾਰੂ ਸਿੰਘ ਦਾ ਸ਼ਹੀਦੀ ਦਿਹਾੜਾ
. . .  1 day ago
ਬਿਹਾਰ 'ਚ ਹੜ੍ਹ ਕਾਰਨ 25 ਲੋਕਾਂ ਦੀ ਹੋਈ ਮੌਤ- ਨਿਤੀਸ਼ ਕੁਮਾਰ
. . .  1 day ago
130 ਮਿ. ਮੀ. ਮੀਂਹ ਨੇ ਡੁਬੋਇਆ ਬਠਿੰਡਾ, ਸ਼ਹਿਰ 'ਚ ਬਣੇ ਹੜ੍ਹਾਂ ਵਰਗੇ ਹਾਲਾਤ
. . .  1 day ago
ਮੁੰਬਈ 'ਚ ਡਿੱਗੀ ਚਾਰ ਮੰਜ਼ਿਲਾ ਇਮਾਰਤ, ਮਲਬੇ ਹੇਠਾਂ 'ਚ ਕਈ ਲੋਕਾਂ ਦੇ ਦੱਬੇ ਹੋਣ ਦਾ ਖ਼ਦਸ਼ਾ
. . .  1 day ago
ਬਾਗ਼ੀ ਵਿਧਾਇਕਾ ਦਾ ਅਸਤੀਫ਼ਾ ਸਵੀਕਾਰ ਕਰਨ ਸਪੀਕਰ- ਮੁਕੁਲ ਰੋਹਤਗੀ
. . .  1 day ago
ਬਠਿੰਡਾ ਪੁਲਿਸ ਨੇ ਕੀਤਾ ਗ਼ੈਰ-ਕਾਨੂੰਨੀ ਡਰੱਗ ਰੈਕੇਟ ਦਾ ਪਰਦਾਫਾਸ਼, ਮੁੱਖ ਦੋਸ਼ੀ ਗ੍ਰਿਫ਼ਤਾਰ
. . .  1 day ago
ਖ਼ਾਲਸਾ ਸੰਘਰਸ਼ ਜਥੇਬੰਦੀ ਪੰਜਾਬ ਦੇ ਮੁਖੀ 'ਤੇ ਜਾਨਲੇਵਾ ਹਮਲਾ
. . .  1 day ago
ਇੰਡੋਨੇਸ਼ੀਆ 'ਚ ਲੱਗੇ ਭੂਚਾਲ ਦੇ ਝਟਕੇ, ਨੁਕਸਾਨੇ ਗਏ ਪ੍ਰਾਚੀਨ ਹਿੰਦੂ ਮੰਦਰ
. . .  1 day ago
ਤਲਵੰਡੀ ਸਾਬੋ ਅਤੇ ਆਲੇ-ਦੁਆਲੇ ਦੇ ਇਲਾਕਿਆਂ 'ਚ ਤੜਕਸਾਰ ਤੋਂ ਪੈ ਰਹੇ ਮੀਂਹ ਨੇ ਖੋਲ੍ਹੀ ਪ੍ਰਬੰਧਾਂ ਦੀ ਪੋਲ
. . .  1 day ago
ਕਰਨਾਟਕ ਸਿਆਸੀ ਸੰਕਟ : ਬਾਗ਼ੀ ਵਿਧਾਇਕਾਂ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਸ਼ੁਰੂ
. . .  1 day ago
ਮਾਣਹਾਨੀ ਦੇ ਮਾਮਲੇ 'ਚ ਕੇਜਰੀਵਾਲ ਅਤੇ ਸਿਸੋਦੀਆ ਨੂੰ ਮਿਲੀ ਜ਼ਮਾਨਤ
. . .  1 day ago
ਮਾਨਸੂਨ ਦੇ ਪਹਿਲੇ ਮੀਂਹ ਕਾਰਨ ਜਲ-ਥਲ ਹੋਇਆ ਸ੍ਰੀ ਮੁਕਤਸਰ ਸਾਹਿਬ
. . .  1 day ago
ਭਾਰੀ ਮੀਂਹ ਕਾਰਨ ਮਕਾਨ ਦੀ ਡਿੱਗੀ ਛੱਤ, ਦੋ ਬੱਚਿਆਂ ਦੀ ਮੌਤ ਅਤੇ ਕਈ ਜ਼ਖ਼ਮੀ
. . .  1 day ago
ਢਿੱਗਾਂ ਡਿੱਗਣ ਕਾਰਨ ਬੰਦ ਹੋਇਆ ਰਿਸ਼ੀਕੇਸ਼-ਬਦਰੀਨਾਥ ਹਾਈਵੇਅ
. . .  1 day ago
ਭਾਜਪਾ ਸੰਸਦੀ ਦਲ ਦੀ ਬੈਠਕ ਸ਼ੁਰੂ
. . .  1 day ago
ਪੁੱਤਰ ਵੱਲੋਂ ਬਜ਼ੁਰਗ ਬਾਪ ਦਾ ਕਤਲ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 13 ਜੇਠ ਸੰਮਤ 551
ਿਵਚਾਰ ਪ੍ਰਵਾਹ: ਸਾਡਾ ਸਭ ਤੋਂ ਵੱਡਾ ਦੁਸ਼ਮਣ ਸਾਡੀਆਂ ਬੇਕਾਬੂ ਖਾਹਿਸ਼ਾਂ ਹਨ। -ਅਗਿਆਤ

ਤਰਨਤਾਰਨ

ਪੱਲੇਦਾਰਾਂ ਨੇ ਕਣਕ ਦੀਆਂ ਬੋਰੀਆਂ ਚੋਰੀ ਕਰਨ ਵਾਲੇ ਨੌਜਵਾਨ ਫੜੇ

ਪੱਟੀ, 26 ਮਈ (ਕੁਲਵਿੰਦਰਪਾਲ ਸਿੰਘ ਕਾਲੇਕੇ)- ਦਾਣਾ ਮੰਡੀ ਵਿਖੇ ਪੱਲੇ੍ਹਦਾਰਾਂ ਨੇ ਬੀਤੀ ਰਾਤ ਨੂੰ ਕਣਕ ਦੀਆਂ ਬੋਰੀਆਂ ਚੋਰੀ ਕਰਕੇ ਵੇਚਣ ਵਾਲੇ ਦੋ ਨੌਜਵਾਨਾਂ ਨੂੰ ਕਾਬੂ ਕੀਤਾ ਹੈ | ਦਾਣਾ ਮੰਡੀ ਵਿਖੇ ਆੜ੍ਹਤੀ ਯੂਨੀਅਨ ਦੇ ਪ੍ਰਧਾਨ ਲਾਲਜੀਤ ਸਿੰਘ ਭੁੱਲਰ ਤੇ ਪੱਲੇ੍ਹਦਾਰਾਂ ਨੇ ਦੱਸਿਆ ਕਿ ਮੰਡੀ 'ਚ ਕਣਕ ਚੋਰੀ ਹੋਣ ਦੀਆਂ ਸ਼ਿਕਾਇਤਾਂ ਮਿਲ ਰਹੀਆਂ ਸਨ ਤੇ ਪੱਲੇ੍ਹਦਾਰਾਂ ਵਲੋਂ ਰਾਤ ਨੂੰ ਦੋ ਨੌਜਵਾਨਾਂ ਨੂੰ ਕਾਬੂ ਕਰ ਲਿਆ | ਇਹ ਰਾਤ ਨੂੰ ਨਗਰ ਕੌਾਸਲ ਦੀ ਕੂੜੇ ਵਾਲੀ 12 ਨੰਬਰ ਇਕ ਰੇਹੜੀ 'ਤੇ ਕਣਕ ਚੋਰੀ ਕਰਦੇ ਸਨ | ਉਨ੍ਹਾਂ ਦੱਸਿਆ ਕਿ ਬੀਤੀ ਰਾਤ ਨੂੰ ਇਨ੍ਹਾਂ ਨੌਜਵਾਨਾਂ ਨੇ ਦਾਣਾ ਮੰਡੀ ਅੰਦਰ ਬਣੀ ਵਾਟਰ ਸਪਲਾਈ ਦੀ ਟੈਕੀ 'ਤੇ ਤਾਇਨਾਤ ਮੁਲਾਜ਼ਮ ਰਾਜ ਸਿੰਘ ਜੋ ਕਿ ਸੁੱਤਾ ਪਿਆ ਸੀ, ਕੋਲੋਂ ਡਾਗਾਂ ਮਾਰ ਕੇ ਉਸ ਦਾ ਮੋਬਾਈਲ ਫ਼ੋਨ ਵੀ ਖੋਹ ਲਿਆ | ਇਸ ਮੌਕੇ ਸਤਨਾਮ ਸਿੰਘ ਭੁੱਲਰ, ਮਨੀਸ਼ ਕੁਮਾਰ, ਸ਼ਿਵ ਕੁਮਾਰ, ਪਵਨ ਜੋਸ਼ੀ, ਬੱਬਲੀ ਸ਼ਾਹ, ਬਿਹਾਰੀ ਲਾਲ, ਅਨੰਦ ਕਿਸ਼ੋਰ, ਰਮੇਸ਼ ਕੁਮਾਰ, ਖੁਸ਼ੀ ਰਾਮ, ਰਜਿੰਦਰ ਕੁਮਾਰ, ਅੰਗਰੇਜ ਸਿੰਘ, ਜਗੀਰ ਸਿੰਘ ਤੋਂ ਇਲਾਵਾ ਦਾਣਾ ਮੰਡੀ ਪੱਟੀ ਦੇ ਪੱਲੇਦਾਰ ਤੇ ਆੜਤੀਏ ਹਾਜ਼ਰ ਸਨ |

1984 ਸਿੱਖ ਦੰਗਾ ਪੀੜਤ ਵੈੱਲਫੇਅਰ ਸੁਸਾਇਟੀ ਦੀ ਮੀਟਿੰਗ ਹੋਈ

ਤਰਨਤਾਰਨ, 26 ਮਈ (ਹਰਿੰਦਰ ਸਿੰਘ)- 1984 ਸਿੱਖ ਦੰਗਾ ਪੀੜ੍ਹਤ ਵੈਲਫੇਅਰ ਸੁਸਾਇਟੀ ਜ਼ਿਲ੍ਹਾ ਤਰਨ ਤਾਰਨ ਦੀ ਮੀਟਿੰਗ ਸ੍ਰੀ ਗੁਰੂ ਅਰਜਨ ਦੇਵ ਸਰਾਂ ਤਰਨ ਤਾਰਨ ਵਿਖੇ ਪ੍ਰਧਾਨ ਮਨਜੀਤ ਸਿੰਘ ਮੰਨਾ ਤੇ ਚੇਅਰਮੈਨ ਰਤਨ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਵੱਡੀ ਗਿਣਤੀ ...

ਪੂਰੀ ਖ਼ਬਰ »

ਪੰਜਾਬ ਹੋਮਗਾਰਡ ਮੁਲਾਜ਼ਮ ਦੀ ਵਰਦੀ ਪਾੜ੍ਹਣ 'ਤੇ ਕੇਸ ਦਰਜ

ਤਰਨ ਤਾਰਨ, 26 ਮਈ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਚੋਹਲਾ ਸਾਹਿਬ ਦੀ ਪੁਲਿਸ ਨੇ ਪੰਜਾਬ ਹੋਮ ਗਾਰਡ ਦੇ ਜਵਾਨ ਦੀ ਵਰਦੀ ਪਾੜਣ ਦੇ ਦੋਸ਼ ਹੇਠ ਇਕ ਵਿਅਕਤੀ ਖਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਐੱਸ. ਐੱਸ. ਪੀ. ਕੁਲਦੀਪ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕਣਕ ਦੀ ਸਰਕਾਰੀ ਖ਼ਰੀਦ ਦੀ ਪ੍ਰਕਿਰਿਆ ਮੁਕੰਮਲ- ਡੀ. ਸੀ.

ਤਰਨ ਤਾਰਨ, 26 ਮਈ (ਹਰਿੰਦਰ ਸਿੰਘ)- ਡਿਪਟੀ ਕਮਿਸ਼ਨਰ ਤਰਨ ਤਾਰਨ ਪ੍ਰਦੀਪ ਕੁਮਾਰ ਸੱਭਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਵਿਚ ਕਣਕ ਦੀ ਸਰਕਾਰੀ ਖ਼ਰੀਦ ਦਾ ਕੰਮ ਮੁਕੰਮਲ ਹੋ ਗਿਆ ਹੈ ਤੇ ਇਸ ਸ਼ੀਜ਼ਨ ਦੌਰਾਨ ਜ਼ਿਲ੍ਹੇ ਦੀ ਮੰਡੀਆਂ ਵਿਚੋਂ 6,79,799 ਮੀਟਿ੍ਕ ...

ਪੂਰੀ ਖ਼ਬਰ »

ਹਥਿਆਰਾਂ ਨਾਲ ਲੈਸ ਹੋ ਕੇ ਔਰਤ ਨੂੰ ਮਾਰੀਆਂ ਗੰਭੀਰ ਸੱਟਾਂ

ਤਰਨ ਤਾਰਨ, 26 ਮਈ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਰਹਾਲੀ ਦੀ ਪੁਲਿਸ ਨੇ ਘਰ 'ਚ ਦਾਖ਼ਲ ਹੋ ਕੇ ਹਥਿਆਰਾਂ ਨਾਲ ਲੈਸ ਹੋ ਕੇ ਇਕ ਔਰਤ ਨੂੰ ਗੰਭੀਰ ਸੱਟਾਂ ਮਾਰ ਕੇ ਜ਼ਖਮੀ ਕਰਨ ਦੇ ਦੋਸ਼ ਹੇਠ 2 ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ | ...

ਪੂਰੀ ਖ਼ਬਰ »

ਭਗੌੜਾ ਵਿਅਕਤੀ ਪੁਲਿਸ ਵਲੋਂ ਗਿ੍ਫ਼ਤਾਰ

ਤਰਨ ਤਾਰਨ, 26 ਮਈ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਰਾਏ ਅਮਾਨਤ ਖਾਂ ਦੀ ਪੁਲਿਸ ਨੇ ਅਦਾਲਤ ਵਲੋਂ ਭਗੌੜਾ ਕਰਾਰ ਦਿੱਤੇ ਗਏ ਇਕ ਭਗੌੜੇ ਨੂੰ ਕਾਬੂ ਕਰਨ 'ਚ ਸਫ਼ਲਤਾ ਪ੍ਰਾਪਤ ਕੀਤੀ ਗਈ ਹੈ | ਐੱਸ.ਐੱਸ.ਪੀ. ਕੁਲਦੀਪ ਸਿੰਘ ਚਾਹਲ ਨੇ ਜਾਣਕਾਰੀ ...

ਪੂਰੀ ਖ਼ਬਰ »

ਤਰਨ ਤਾਰਨ ਵਿਖੇ ਦਰਸ਼ਨੀ ਡਿਓੜੀ ਢਾਹੁਣ ਦੇ ਮਾਮਲੇ 'ਚ ਲੱਗਾ ਸ਼ਾਂਤਮਈ ਰੋਸ ਧਰਨਾ 55ਵੇਂਾ ਦਿਨ ਵੀ ਰਿਹਾ ਜਾਰੀ

ਤਰਨ ਤਾਰਨ, 26 ਮਈ (ਪਰਮਜੀਤ ਜੋਸ਼ੀ)- ਸ੍ਰੀ ਗੁਰੂ ਅਰਜਨ ਦੇਵ ਜੀ ਦੇ ਅਸਥਾਨ ਤਰਨ ਤਾਰਨ ਦੇ ਗੁਰਦੁਆਰਾ ਦਰਬਾਰ ਸਾਹਿਬ ਦੀ ਪੁਰਾਤਨ ਦਰਸ਼ਨੀ ਡਿਓੜੀ ਨੂੰ ਢਾਉਣ ਵਾਲਿਆਂ ਖਿਲਾਫ਼ ਕਾਰਵਾਈ ਦੀ ਮੰਗ ਨੂੰ ਲੈ ਕੇ ਲੱਗਾ ਸ਼ਾਂਤਮਈ ਰੋਸ ਧਰਨਾ 55ਵੇਂ ਦਿਨ ਵੀ ਜਾਰੀ ਰਿਹਾ | ਇਸ ...

ਪੂਰੀ ਖ਼ਬਰ »

ਮਾਰਕੁੱਟ ਕਰਨ ਤੇ ਗੱਡੀ ਦੀ ਭੰਨ-ਤੋੜ ਕਰਨ 'ਤੇ ਕੇਸ ਦਰਜ

ਤਰਨ ਤਾਰਨ, 26 ਮਈ (ਹਰਿੰਦਰ ਸਿੰਘ)- ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ ਇਕ ਬਲੈਰੋ ਗੱਡੀ ਚਾਲਕ ਨਾਲ ਮਾਰਕੁੱਟ ਕਰਰਨ ਤੇ ਗੱਡੀ ਦੀ ਭੰਨਤੋੜ ਕਰਨ ਦੇ ਦੋਸ਼ ਹੇਠ ਚਾਰ ਵਿਅਕਤੀਆਂ ਖਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਐੱਸ.ਐੱਸ.ਪੀ. ਕੁਲਦੀਪ ...

ਪੂਰੀ ਖ਼ਬਰ »

ਟਰੈਕਟਰ ਚੋਰੀ ਕਰਨ 'ਤੇ ਅਣਪਛਾਤਿਆਂ ਖਿਲਾਫ਼ ਕੇਸ ਦਰਜ

ਤਰਨ ਤਾਰਨ, 26 ਮਈ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਟਰੈਕਟਰ ਚੋਰੀ ਕਰਨ ਦੇ ਦੋਸ਼ ਹੇਠ ਅਣਪਛਾਤੇ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ | ਐੱਸ. ਐੱਸ. ਪੀ. ਕੁਲਦੀਪ ਸਿੰਘ ਚਾਹਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਤਰਨ ਤਾਰਨ, 26 ਮਈ (ਪਰਮਜੀਤ ਜੋਸ਼ੀ)- ਨਾਰਕੋਟਿਕਸ ਸੈੱਲ ਤਰਨ ਤਾਰਨ ਦੀ ਪੁਲਿਸ ਨੇ ਗਸ਼ਤ ਦੌਰਾਨ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ | ਐੱਸ. ਐੱਸ. ਪੀ. ਕੁਲਦੀਪ ਸਿੰਘ ਚਾਹਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਾਰਕੋਟਿਕਸ ...

ਪੂਰੀ ਖ਼ਬਰ »

ਪਿੰਡ ਨੌਸ਼ਹਿਰਾ ਢਾਲਾ ਨਜ਼ਦੀਕ ਸਰਹੱਦ ਤੋਂ ਹੈਰੋਇਨ ਬਰਾਮਦ

ਸਰਾਏਾ ਅਮਾਨਤ ਖਾਂ, 26 ਮਈ (ਨਰਿੰਦਰ ਸਿੰਘ ਦੋਦੇ)- ਸਰਹੱਦੀ ਪਿੰਡ ਨੌਸ਼ਹਿਰਾ ਢਾਲਾ ਵਿਖੇ ਮਹਿੰਦਰਾ ਚੌਾਕੀ ਵਿਖੇ ਬੀ.ਐੱਸ.ਐੱਫ. ਦੇ ਜਵਾਨਾਂ ਵਲੋਂ ਗਸ਼ਤ ਦੌਰਾਨ ਤਕਰੀਬਨ ਡੇਢ ਕਿੱਲੋ ਹੈਰੋਇਨ ਬਰਾਮਦ ਕੀਤੀ ਗਈ | ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸਵੇਰੇ ਬੀ. ਐੱਸ. ਐੱਫ. ...

ਪੂਰੀ ਖ਼ਬਰ »

ਪਿੰਡ ਗੋਹਲਵੜ੍ਹ ਵਿਖੇ ਸ਼ਰੇਆਮ ਵਿਕ ਰਹੇ ਨਸ਼ੇ ਦੇ ਵਿਰੋਧ 'ਚ ਆਰ. ਐੱਮ. ਪੀ. ਆਈ. ਨੇ ਥਾਣਾ ਸਿਟੀ ਵਿਖੇ ਲਗਾਇਆ ਧਰਨਾ

ਤਰਨ ਤਾਰਨ, 26 ਮਈ (ਹਰਿੰਦਰ ਸਿੰਘ)- ਥਾਣਾ ਸਿਟੀ ਤਰਨ ਤਾਰਨ ਅਧੀਨ ਪੈਂਦੇ ਪਿੰਡ ਗੋਹਲਵੜ੍ਹ ਵਿਖੇ ਕੁੱਝ ਵਿਅਕਤੀਆਂ ਵਲੋਂ ਪੁਲਿਸ ਦੀ ਮਦਦ ਨਾਲ ਨਸ਼ਾ ਵੇਚਣ ਦਾ ਦੋਸ਼ ਲਗਾਉਂਦਿਆਂ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਨੇ ਥਾਣਾ ਸਿਟੀ ਵਿਖੇ ਧਰਨਾ ਦੇ ਕੇ ਪੁਲਿਸ ...

ਪੂਰੀ ਖ਼ਬਰ »

ਸਮੂਹਿਕ ਹੱਤਿਆ ਕਾਂਡ ਮਾਮਲੇ 'ਚ ਪੁਲਿਸ ਵਲੋਂ ਪਿੰਡ ਦਾ ਹੀ ਇਕ ਵਿਅਕਤੀ ਨਾਮਜ਼ਦ

ਤਰਨ ਤਾਰਨ, 26 ਮਈ (ਹਰਿੰਦਰ ਸਿੰਘ)- ਵੀਰਵਾਰ ਦੀ ਰਾਤ ਨੂੰ ਤਰਨ ਤਾਰਨ ਦੇ ਨਜ਼ਦੀਕੀ ਪਿੰਡ ਢੋਟੀਆਂ ਵਿਖੇ ਘਰ ਵਿਚ ਸੌਾ ਰਹੇ ਪਤੀ, ਪਤਨੀ ਤੇ ਉਨ੍ਹਾਂ ਦੀ ਇਕ ਲੜਕੀ ਦਾ ਬੇਰਹਿਮੀ ਨਾਲ ਕਤਲ ਕਰਨ ਅਤੇ ਇਕ ਛੋਟੀ ਲੜਕੀ ਨੂੰ ਗੰਭੀਰ ਰੂਪ ਵਿਚ ਜ਼ਖ਼ਮੀ ਕਰਨ ਦੇ ਮਾਮਲੇ ਵਿਚ ...

ਪੂਰੀ ਖ਼ਬਰ »

ਡਿੰਪਾ ਦੀ ਵੱਡੀ ਜਿੱਤ ਨਾਲ ਕਾਂਗਰਸ ਦਾ ਮਾਣ ਵਧਿਆ- ਮੁਨੀਮ

ਤਰਨ ਤਾਰਨ, 26 ਮਈ (ਲਾਲੀ ਕੈਰੋਂ)- ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਵੱਡੀ ਲੀਡ ਨਾਲ ਜੇਤੂ ਰਹੇ ਕਾਂਗਰਸ ਦੇ ਉਮੀਦਵਾਰ ਜਸਬੀਰ ਸਿੰਘ ਡਿੰਪਾ ਦੀ ਵੱਡੀ ਜਿੱਤ ਨਾਲ ਜਿਥੇ ਕਾਂਗਰਸ ਦਾ ਇਸ ਹਲਕੇ ਤੋਂ ਮਾਣ ਵਧਿਆ ਹੈ, ਉਥੇ ਲੋਕਾਂ ਵਲੋਂ ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ ...

ਪੂਰੀ ਖ਼ਬਰ »

ਸਿੱਖਿਆ ਮੰਤਰੀ ਵਲੋਂ ਪਿ੍ੰ. ਗੁਰਮੇਜ ਸਿੰਘ ਸਨਮਾਨਿਤ

ਤਰਨ ਤਾਰਨ, 26 ਮਈ (ਹਰਿੰਦਰ ਸਿੰਘ)- ਸਿੱਖਿਆ ਵਿਭਾਗ ਪੰਜਾਬ ਵਲੋਂ 10ਵੀਂ ਤੇ ਬਾਰ੍ਹਵੀਂ ਜਮਾਤ ਦੇ ਬਿਹਤਰੀ ਨਤੀਜਿਆਂ ਲਈ ਚੰਡੀਗੜ੍ਹ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਆਡੀਟੋਰੀਅਮ ਵਿਖੇ ਇਕ ਵਿਸ਼ੇਸ਼ ਸਨਮਾਨ ਵੰਡ ਪੋ੍ਰਗਰਾਮ ਕੀਤਾ ਗਿਆ | ਇਸ ਪ੍ਰੋਗਰਾਮ ਵਿਚ ਸਿੱਖਿਆ ...

ਪੂਰੀ ਖ਼ਬਰ »

ਸਕੂਲੀ ਬੱਚਿਆਂ ਨੂੰ ਵੰਡੀਆਂ ਕਿਤਾਬਾਂ ਤੇ ਹੋਰ ਸਮੱਗਰੀ

ਤਰਨ ਤਾਰਨ, 26 ਮਈ (ਲਾਲੀ ਕੈਰੋਂ)- ਤਰਨ ਤਾਰਨ ਦੇ ਨੇੜਲੇ ਪਿੰਡ ਭੁੱਲਰ ਵਾਸੀ ਤੇ ਉਘੇ ਫੁੱਟਬਾਲ ਖਿਡਾਰੀ ਤੇ ਸਮਾਜ ਸੇਵਕ ਰਹੇ ਸਵ: ਗੁਰਸੇਵਕ ਸਿੰਘ ਭੁੱਲਰ (ਸਪੁੱਤਰ ਸਵ: ਹੀਰਾ ਸਿੰਘ ਬਿਜਲੀ ਵਾਲਾ) ਦੀ ਛੇਵੀਂ ਬਰਸੀ ਮੌਕੇ ਉਨ੍ਹਾਂ ਦੇ ਪਰਿਵਾਰ ਤੇ ਸ਼ਹੀਦ ਬਲਦੇਵ ਸਿੰਘ ...

ਪੂਰੀ ਖ਼ਬਰ »

ਸੇਵਾ ਮੁਕਤ ਲੈਕਚਰਾਰ ਵਲੋਂ ਸਰਕਾਰੀ ਸਕੂਲ ਨੂੰ ਖੇਡ ਕਿੱਟਾਂ ਭੇਟ

ਸ਼ਾਹਬਾਜ਼ਪੁਰ, 26 ਮਈ (ਪ੍ਰਦੀਪ ਬੇਗੇਪੁਰ)- ਨੇੜਲੇ ਪਿੰਡ ਬੂਆ ਦੇ ਸੇਵਾ ਮੁਕਤ ਲੈਕਚਰਾਰ ਸਰਬਜੀਤ ਸਿੰਘ ਨੇ ਸਰਕਾਰੀ ਕੰਨਿਆਂ ਸੀਨੀ: ਸੈਕੰ: ਸਕੂਲ ਸ਼ਾਹਬਾਜ਼ਪੁਰ ਵਿਖੇ ਪਹੁੰਚ ਕੇ ਸਕੂਲ ਦੀਆਂ ਖਿਡਾਰਨਾਂ ਨੂੰ ਖੇਡ ਕਿੱਟਾਂ ਭੇਟ ਕੀਤੀਆਂ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਗੰਭੀਰ ਜ਼ਖ਼ਮੀ

ਗੋਇੰਦਵਾਲ ਸਾਹਿਬ , 26 ਮਈ (ਵਰਿੰਦਰ ਸਿੰਘ ਰੰਧਾਵਾ)- ਕਸਬਾ ਗੋਇੰਦਵਾਲ ਸਾਹਿਬ ਤੋਂ ਕਪੂਰਥਲਾ ਰੋਡ 'ਤੇ ਨਾਬਾਲਗ ਐਕਟਿਵਾ ਚਾਲਕ ਯਾਤਰੂਆਂ ਦੀ ਭਰੀ ਬੱਸ ਨਾਲ ਟਕਰਾ ਗਿਆ, ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਮਗਰ ਬੈਠੀਆਂ ਦੋ ਔਰਤਾਂ ਵੀ ਜ਼ਖ਼ਮੀ ਹੋ ਗਈਆਂ, ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਕਲੀਨਿਕ ਲੈਬ ਖੋਲ੍ਹੀ

ਪੱਟੀ, 26 ਮਈ (ਕੁਲਵਿੰਦਰਪਾਲ ਸਿੰਘ ਕਾਲੇਕੇ)- ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਖੋਲ੍ਹੀ ਗਈ ਸੰਨੀ ਓਬਰਾਏ ਕਲੀਨਿਕ ਲੈਬ ਐਾਡ ਡਾਗਿਨੋਸਟਿਕ ਸੈਂਟਰ ਦਾ ਉਦਘਾਟਨ ਟਰੱਸਟ ਦੇ ਸਰਪ੍ਰਸਤ ਐੱਸ.ਪੀ. ਸਿੰਘ ਓਬਰਾਏ ਨੇ ਕੀਤਾ | ਟਰੱਸਟ ਵਲੋਂ ਪੱਟੀ ਸ਼ਹਿਰ ਵਿਖੇ ...

ਪੂਰੀ ਖ਼ਬਰ »

ਵਿਧਾਇਕ ਭਲਾਈਪੁਰ ਦੀ ਚੋਣ ਰਣਨੀਤੀ ਕਰਕੇ ਡਿੰਪਾ ਨੇ ਹਲਕੇ 'ਚੋਂ ਲੀਡ ਹਾਸਲ ਕੀਤੀ- ਪਿੰਦਰਜੀਤ, ਹਰਪਾਲ

ਮੀਆਂਵਿੰਡ, 26 ਮਈ (ਗੁਰਪ੍ਰਤਾਪ ਸਿੰਘ ਸੰਧੂ)- ਲੋਕ ਸਭਾ ਚੋਣਾਂ ਦੌਰਾਨ ਵਿਧਾਇਕ ਭਲਾਈਪੁਰ ਦੀ ਕੀਤੀ ਸਖ਼ਤ ਮਿਹਨਤ ਤੇ ਸਾਰੇ ਬੂਥਾਂ 'ਤੇ ਕਾਂਗਰਸੀ ਵਰਕਰਾਂ ਦੀਆਂ ਲਗਾਈਆਂ ਡਿਊਟੀਆਂ ਕਰਕੇ ਹਲਕਾ ਬਾਬਾ ਬਕਾਲਾ ਸਾਹਿਬ ਵਿਚੋਂ ਡਿੰਪਾ ਨੂੰ 26 ਹਜ਼ਾਰ ਵੋਟਾਂ ਦੀ ਵੱਡੀ ...

ਪੂਰੀ ਖ਼ਬਰ »

ਬਾਬਾ ਸੁਰਜਨ ਸਾਹਿਬ ਦੇ ਜੋੜ ਮੇਲੇ ਦੀਆਂ ਤਿਆਰੀਆਂ ਜ਼ੋਰਾਂ 'ਤੇ

ਸ਼ਾਹਬਾਜ਼ਪੁਰ, 26 ਮਈ (ਪ੍ਰਦੀਪ ਬੇਗੇਪੁਰ)- ਸ੍ਰੀ ਗੁਰੂ ਅਰਜਨ ਦੇਵ ਜੀ ਦੇ ਅਨਿਨ ਸੇਵਕ ਬਾਬਾ ਸੁਰਜਨ ਸਾਹਿਬ ਦੇ 5 ਹਾੜ ਨੂੰ ਮਨਾਏ ਜਾਣ ਵਾਲੇ ਸਾਲਾਨਾ ਜੋੜ ਮੇਲੇ ਦੀਆਂ ਤਿਆਰੀਆਂ ਸਥਾਨਕ ਗੁਰਦੁਆਰਾ ਬਾਬਾ ਸੁਰਜਨ ਜੀ ਵਿਖੇ ਇਲਾਕੇ ਦੀ ਸੰਗਤ ਦੇ ਸਹਿਯੋਗ ਨਾਲ ਬੜੇ ...

ਪੂਰੀ ਖ਼ਬਰ »

ਲੇਬਰ ਦੀ ਘਾਟ ਕਾਰਨ ਲਿਫਟਿੰਗ 'ਚ ਹੋ ਰਹੀ ਦੇਰੀ- ਸੱਜਣ ਸਿੰਘ

ਪੱਟੀ, 26 ਮਈ (ਅਵਤਾਰ ਸਿੰਘ ਖਹਿਰਾ)- ਅਨਾਜ ਮੰਡੀ ਕੈਰੋਂ ਵਿਖੇ ਕਣਕ ਦੀ ਲਿਫਟਿੰਗ ਲਈ ਟੈਂਡਰ ਹੋਲਡਰ ਸੱਜਣ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੇਰੇ ਕਲੱਸਟਰ ਵਿਚ ਕੁੱਲ ਤਿੰਨ ਮੰਡੀਆਂ ਕੈਰੋਂ, ਸਰਾਲੀ ਮੰਡਾ ਤੇ ਮਨਿਹਾਲਾ ਜੈ ਸਿੰਘ ਸ਼ਾਮਿਲ ਹਨ | ਇਨ੍ਹਾਂ ...

ਪੂਰੀ ਖ਼ਬਰ »

ਡਿੰਪਾ ਦੀ ਜਿੱਤ 'ਚ ਵਿਧਾਇਕ ਭਲਾਈਪੁਰ ਨੇ ਨਿਭਾਈ ਅਹਿਮ ਭੂਮਿਕਾ- ਪੱਡਾ

ਮੀਆਂਵਿੰਡ, 26 ਮਈ (ਗੁਰਪ੍ਰਤਾਪ ਸਿੰਘ ਸੰਧੂ)- ਲੋਕ ਸਭਾ ਚੋਣਾਂ ਵਿਚ ਹਲਕਾ ਬਾਬਾ ਬਕਾਲਾ ਸਾਹਿਬ ਤੋਂ ਕਾਂਗਰਸ ਪਾਰਟੀ ਨੂੰ ਪਹਿਲੀ ਵਾਰ ਮਿਲੀ ਵੱਡੀ ਲੀਡ ਵਿਚ ਵਿਧਾਇਕ ਭਲਾਈਪੁਰ ਨੇ ਅਹਿਮ ਯੋਗਦਾਨ ਨਿਭਾਇਆ ਹੈ | ਇਹ ਸ਼ਬਦ ਸਰਪੰਚ ਨਿਰਮਲ ਸਿੰਘ ਪੱਡਾ ਨੇ ਡਿੰਪਾ ਦੀ ...

ਪੂਰੀ ਖ਼ਬਰ »

ਸਵ. ਰਛਪਾਲ ਸਿੰਘ ਢਿੱਲੋਂ ਨੂੰ ਸ਼ਰਧਾਂਜਲੀਆਂ ਭੇਟ

ਸਰਾਏਾ ਅਮਾਨਤ ਖਾਂ, 26 ਮਈ( ਨਰਿੰਦਰ ਸਿੰਘ ਦੋਦੇ)- ਪਿਛਲੇ ਦਿਨੀ ਗੁਰੂ ਚਰਨਾਂ ਵਿਚ ਜਾ ਬਿਰਾਜੇ ਪਿੰਡ ਮਾਣਕਪੁਰ (ਸਰਾਂ) ਦੇ ਵਸਨੀਕ ਮੈਨੇਜਰ ਰਛਪਾਲ ਸਿੰਘ ਢਿੱਲੋਂ ਨਮਿੱਤ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਤੇ ਰਾਗੀ ਅਮਿ੍ੰਤਪਾਲ ਸਿੰਘ ਕੋਟ ਦੇ ਜਥੇ ...

ਪੂਰੀ ਖ਼ਬਰ »

ਪਿ੍ੰ. ਗੁਰਬਚਨ ਸਿੰਘ ਨੇ ਸਕੂਲ 'ਚ ਨਲਕਾ ਲਗਵਾਇਆ

ਪੱਟੀ, 26 ਮਈ (ਕੁਲਵਿੰਦਰ ਪਾਲ ਸਿੰਘ ਕਾਲੇਕੇ)- ਪਿ੍ੰਸੀਪਲ ਗੁਰਬਚਨ ਸਿੰਘ ਲਾਲੀ ਨੇ ਜਿੱਥੇ ਪਹਿਲਾਂ ਸਰਕਾਰੀ ਸਕੂਲ ਦੁਬਲੀ ਵਿਖੇ ਨਲਕਾ ਲਗਵਾ ਕੇ ਆਪਣੀ ਮਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਸਨ, ਉੱਥੇ ਹੁਣ ਉਨ੍ਹਾਂ ਮੌਜੂਦਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ...

ਪੂਰੀ ਖ਼ਬਰ »

ਪਾਇਨਲੈਂਡਸ ਸਕੂਲ ਵਿਖੇ ਵਿਦਿਆਰਥੀਆਂ ਦੇ ਖੇਡ ਮੁਕਾਬਲੇ ਕਰਵਾਏ

ਝਬਾਲ, 26 ਮਈ (ਸਰਬਜੀਤ ਸਿੰਘ)- ਪਾਇਨਲੈਂਡਸ ਇੰਟਰਨੈਸ਼ਨਲ ਕਾਨਵੈਂਟ ਸਕੂਲ ਗੱਗੋਬੂਹਾ ਵਿਖੇ ਕਾਮਨਵੈਲਥ ਦਿਵਸ ਮਨਾਉਣ ਸਬੰਧੀ ਪ੍ਰੋਗਰਾਮ ਕਰਵਾਇਆ ਗਿਆ | ਇਸ ਸਮੇਂ ਸਕੂਲ ਵਿਦਿਆਰਥੀਆਂ ਦੇ ਖੇਡ ਮੁਕਾਬਲੇ ਕਰਾਵਏ ਗਏ ਤੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਦੇ ਕੇ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਵਿਖੇ ਪੁਸਤਕ ਮੇਲਾ ਲਗਾਇਆ

ਅਮਰਕੋਟ, 26 ਮਈ (ਭੱਟੀ)- ਸਰਕਾਰੀ ਹਾਈ ਸਕੂਲ ਅਮਰਕੋਟ ਦੀ ਮੁੱਖ ਅਧਿਆਪਕਾ ਮਨਿੰਦਰ ਕੌਰ ਦੀ ਅਗਵਾਈ ਹੇਠ ਪੰਜਾਬੀ ਅਧਿਆਪਕ ਵਤਨ ਸਿੰਘ ਇੰਚਾਰਜ ਕੈਰੀਅਰ ਐਾਡ ਗਾਈਡੈਂਸ ਵਲੋਂ ਸਕੂਲ ਪੱਧਰ 'ਤੇ ਪੁਸਤਕ ਮੇਲਾ ਕਰਵਾਇਆ ਗਿਆ ਜਿਸ ਵਿਚ ਸਕੂਲ ਦੀ ਮੁਖ ਅਧਿਆਪਕਾ ਵਲੋਂ ...

ਪੂਰੀ ਖ਼ਬਰ »

ਮੁੰਡਾ ਪਿੰਡ 'ਚ ਪਹਿਲਾਂ ਵੀ ਤੇ ਹੁਣ ਵੀ ਸ਼੍ਰੋਮਣੀ ਅਕਾਲੀ ਦਲ ਦਾ ਬੋਲਬਾਲਾ : ਚੇਅਰਮੈਨ ਗੁਰਦਿਆਲ ਸਿੰਘ

ਫਤਿਆਬਾਦ, 26 ਮਈ (ਹਰਵਿੰਦਰ ਸਿੰਘ ਧੂੰਦਾ)- ਪਿੰਡ ਮੁੰਡਾ ਪਿੰਡ ਤੋਂ ਸਾਬਕਾ ਚੇਅਰਮੈਨ ਗੁਰਦਿਆਲ ਸਿੰਘ ਮੁੰਡਾ ਪਿੰਡ, ਰਘਬੀਰ ਸਿੰਘ ਸੰਮਤੀ ਮੈਂਬਰ ਅਤੇ ਸਾਬਕਾ ਸਰਪੰਚ ਪ੍ਰਮਜੀਤ ਸਿੰਘ ਨੇ ਨੰ. ਸੁਖਦੇਵ ਸਿੰਘ, ਗੁਰਦੀਪ ਸਿੰਘ ਪ੍ਰਧਾਨ, ਅੰਗਰੇਜ਼ ਸਿੰਘ, ਕਸ਼ਮੀਰ ਸਿੰਘ, ...

ਪੂਰੀ ਖ਼ਬਰ »

ਡਿੰਪਾ ਦੀ ਵੱਡੀ ਜਿੱਤ ਨਾਲ ਵਰਕਰ ਬਾਗੋ ਬਾਗ¸ਖੇੜਾ

ਖੇਮਕਰਨ, 26 ਮਈ (ਰਾਕੇਸ਼ ਬਿੱਲਾ)- ਲੋਕ ਸਭਾ ਹਲਕਾ ਖਡੂਰ ਸਾਹਿਬ ਦੀ ਸੰਸਦੀ ਸੀਟ ਜਿਸ ਨੂੰ ਅਕਾਲੀ ਦਲ ਵਲੋਂ ਆਪਣੀ ਜੇਬ ਵਿਚ ਸਮਝਦੇ ਆ ਰਹੇ ਸਨ ਤੇ ਉਨ੍ਹਾਂ ਨੂੰ ਵਿਸ਼ਵਾਸ ਸੀ ਕਿ ਜਿਸ ਵੀ ਉਮੀਦਵਾਰ ਨੂੰ ਅਕਾਲੀ ਖੜ੍ਹਾ ਕਰਨਗੇ ਉਹ ਅਰਾਮ ਨਾਲ ਜਿੱਤ ਜਾਵੇਗਾ | ਇਸ ਸੀਟ ...

ਪੂਰੀ ਖ਼ਬਰ »

ਲੋਕ ਭਲਾਈ ਸੰਸਥਾ ਵਲੋਂ ਲੋੜਵੰਦ ਪਰਿਵਾਰ ਦੀ ਮਦਦ

ਖਡੂਰ ਸਾਹਿਬ, 26 ਮਈ (ਮਾਨ ਸਿੰਘ)- ਸ੍ਰੀ ਗੁਰੂ ਰਾਮਦਾਸ ਜੀ ਲੋਕ ਭਲਾਈ ਸੰਸਥਾ ਵਲੋਂ ਲੋੜਵੰਦ ਪਰਿਵਾਰ ਦੇ ਨੌਜਵਾਨ ਲੜਕੇ ਕਸ਼ਮੀਰ ਸਿੰਘ ਪੁੱਤਰ ਧਰਮ ਸਿੰਘ ਵਾਸੀ ਪਿੰਡ ਨਾਗੋਕੇ ਦੀ ਬੇਵਕਤੀ ਮੌਤ ਹੋ ਜਾਣ 'ਤੇ ਪਿੰਡ ਵਾਸੀਆਂ ਅਤੇ ਐਨ.ਆਰ.ਆਈ. ਵੀਰਾਂ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਰਿਵਰ ਡੇਲ ਸਕੂਲ ਭਰੋਵਾਲ ਵਿਖੇ ਪੇਟਿੰਗ ਮੁਕਾਬਲੇ ਕਰਵਾਏ

ਫਤਿਆਬਾਦ, 26 ਮਈ (ਹਰਵਿੰਦਰ ਸਿੰਘ ਧੂੰਦਾ)- ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਰਿਵਰਡੇਲ ਪਬਲਿਕ ਸਕੂਲ ਭਰੋਵਾਲ ਵਿਖੇ ਪਿ੍ੰਸੀਪਲ ਸੁਖਦੇਵ ਸਿੰਘ ਦੀ ਅਗਵਾਈ ਹੇਠ ਸਕੂਲ ਦੇ ਬੱਚਿਆਂ ਦੇ ਪੇਟਿੰਗ ਮੁਕਾਬਲੇ ਕਰਵਾਏ ਗਏ ਜਿਸ ਦੌਰਾਨ +2 ਨਾਨ ਮੈਡੀਕਲ ਗਰੁੱਪ ਦੀ ...

ਪੂਰੀ ਖ਼ਬਰ »

ਦੀਨੇਵਾਲ ਦੀ ਪੰਚਾਇਤ ਡਿੰਪਾ ਨੂੰ ਵਧਾਈ ਦੇਣ ਪੁੱਜੀ

ਖਡੂਰ ਸਾਹਿਬ, 26 ਮਈ (ਰਸ਼ਪਾਲ ਸਿੰਘ ਕੁਲਾਰ)- ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਬਣੇ ਜਸਬੀਰ ਸਿੰਘ ਗਿੱਲ (ਡਿੰਪਾ) ਦੀ ਹੋਈ ਵੱਡੀ ਜਿੱਤ ਦੀ ਖੁਸ਼ੀ ਸਾਂਝੀ ਕਰਨ ਲਈ ਹਰਜਿੰਦਰ ਸਿੰਘ ਸਰਪੰਚ ਦੀਨੇਵਾਲ ਆਪਣੀ ਪੰਚਾਇਤ ਸਮੇਤ ਡਿੰਪਾ ਨੂੰ ਵਧਾਈ ਦੇਣ ...

ਪੂਰੀ ਖ਼ਬਰ »

ਧਾਰਮਿਕ ਪ੍ਰੀਖਿਆ 'ਚੋਂ ਜੇਤੂ ਵਿਦਿਆਰਥੀ ਸਨਮਾਨਿਤ

ਤਰਨ ਤਾਰਨ, 26 ਮਈ (ਹਰਿੰਦਰ ਸਿੰਘ)- ਗੁਰੂ ਨਾਨਕ 'ਵਰਸਿਟੀ ਲੁਧਿਆਣਾ ਵਲੋਂ ਵਿਦਿਆਰਥੀ ਦੀ ਧਾਰਮਿਕ ਪ੍ਰੀਖਿਆ ਲਈ ਗਈ, ਜਿਸ ਵਿਚ ਤਰਨ ਤਾਰਨ ਦੇ ਰਾਮਗੜੀਆ ਪਬਲਿਕ ਸਕੂਲ ਦੇ ਵਿਦਿਆਰਥੀਆਂ ਵਲੋਂ ਹਿੱਸਾ ਲਿਆ ਗਿਆ ਅਤੇ ਧਾਰਮਿਕ ਪ੍ਰੀਖਿਆ ਵਿਚ ਵਧੀਆ ਪ੍ਰਦਰਸ਼ਨ ਕੀਤਾ ਗਿਆ ...

ਪੂਰੀ ਖ਼ਬਰ »

ਡਿੰਪਾ ਨੇ ਪੰਥਕ ਸੀਟ ਜਿੱਤ ਕੇ ਅਕਾਲੀ ਦਲ ਦੇ ਭਰਮ ਭੁਲੇਖੇ ਦੂਰ ਕੀਤੇ- ਹਰਜਿੰਦਰ ਸਿੰਘ

ਮੀਆਂਵਿੰਡ, 26 ਮਈ (ਗੁਰਪ੍ਰਤਾਪ ਸਿੰਘ ਸੰਧੂ)- ਲੰਮੇ ਸਮੇਂ ਤੋਂ ਪੰਥਕ ਮੰਨੀ ਜਾਣ ਵਾਲੀ ਲੋਕ ਸਭਾ ਹਲਕਾ ਖਡੂਰ ਸਾਹਿਬ ਦੀ ਸੀਟ ਡਿੰਪਾ ਨੇ ਵੱਡੀ ਲੀਡ ਨਾਲ ਜਿੱਤ ਕੇ ਅਕਾਲੀ ਦਲ ਦੇ ਸਾਰੇ ਭਰਮ ਭੁਲੇਖੇ ਦੂਰ ਕਰ ਦਿੱਤੇ ਹਨ | ਇਹ ਸ਼ਬਦ ਕਾਂਗਰਸ ਪਾਰਟੀ ਦੇ ਜਰਨਲ ਸਕੱਤਰ ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਕਮੇਟੀ ਦੀ ਇਕੱਤਰਤਾ ਹੋਈ

ਸਰਹਾਲੀ ਕਲਾਂ, 26 ਮਈ (ਅਜੈ ਸਿੰਘ ਹੁੰਦਲ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਕਾਮਾਗਾਟਾਮਾਰੂ ਜ਼ੋਨ ਸਰਹਾਲੀ ਦੀ ਇਕੱਤਰਤਾ ਗੁਰਦੁਆਰਾ ਸ਼ਹੀਦ ਬਾਬਾ ਰਾਜੂ ਸਿੰਘ ਸਰਹਾਲੀ ਵਿਖੇ ਕਿਸਾਨ ਆਗੂ ਅਜੀਤ ਸਿੰਘ ਚੰਬਾ ਤੇ ਨਛੱਤਰ ਸਿੰਘ ਕਰਮੂੰਵਾਲਾ ਦੀ ਪ੍ਰਧਾਨਗੀ ਹੇਠ ਹੋਈ | ...

ਪੂਰੀ ਖ਼ਬਰ »

ਖੇਮਕਰਨ ਅੰਦਰ ਭਾਜਪਾ ਵਰਕਰਾਂ ਨੇ ਮੋਦੀ ਦੀ ਜਿੱਤ ਦੀ ਖੁਸ਼ੀ 'ਚ ਲੱਡੂ ਵੰਡੇ

ਖੇਮਕਰਨ, 26 ਮਈ (ਰਾਕੇਸ਼ ਬਿੱਲਾ)- ਦੇਸ਼ ਅੰਦਰ ਭਾਜਪਾ ਦੀ ਹੋਈ ਹੂੰਝਾ ਫੇਰ ਜਿੱਤ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦੁਬਾਰਾ ਦੇਸ਼ ਦੀ ਵਾਗਡੋਰ ਮਿਲਣ 'ਤੇ ਭਾਜਪਾ ਵਰਕਰ ਖੁਸ਼ੀ ਵਿਚ ਝੂਮ ਉਠੇ ਹਨ | ਦੇਸ਼ ਦੇ ਹਰ ਪਾਸੇ ਮੋਦੀ ਲਹਿਰ ਬਣਨ ਨੂੰ ਵਰਕਰਾਂ ਨੇ ਪ੍ਰਧਾਨ ...

ਪੂਰੀ ਖ਼ਬਰ »

ਹਲਕਾ ਖਡੂਰ ਸਾਹਿਬ ਦੇ ਲੋਕਾਂ ਨੇ ਵਿਰੋਧੀ ਪਾਰਟੀਆਂ ਨੂੰ ਪੂਰੀ ਤਰ੍ਹਾਂ ਨਕਾਰਿਆ- ਦੀਦਾਰ, ਸ਼ਾਹ

ਮੀਆਂਵਿੰਡ, 26 ਮਈ (ਗੁਰਪ੍ਰਤਾਪ ਸਿੰਘ ਸੰਧੂੇ) - ਲੋਕ ਸਭਾ ਹਲਕਾ ਖਡੂਰ ਸਾਹਿਬ ਦੇ ਲੋਕਾਂ ਨੇ ਵੋਟਾਂ ਦੌਰਾਨ ਵਿਰੋਧੀ ਪਾਰਟੀਆਂ ਨੂੰ ਪੂਰੀ ਤਰ੍ਹਾਂ ਨਕਾਰ ਦਿੱਤਾ ਹੈ, ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਰਪੰਚ ਦੀਦਾਰ ਸਿੰਘ ਮੀਆਂਵਿੰਡ ਅਤੇ ਸੰਮਤੀ ਮੈਂਬਰ ਤਜਿੰਦਰ ...

ਪੂਰੀ ਖ਼ਬਰ »

ਅਨੀਮੀਆ ਮੁਕਤ ਭਾਰਤ ਮੁਹਿੰਮ ਤਹਿਤ ਸਿਖਲਾਈ ਕਰਵਾਈ

ਪੱਟੀ, 26 ਮਈ (ਅਵਤਾਰ ਸਿੰਘ ਖਹਿਰਾ)- ਸਿਵਲ ਸਰਜਨ ਡਾ. ਨਵਦੀਪ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫਸਰ ਡਾ: ਗੁਰਪ੍ਰੀਤ ਸਿੰਘ ਰਾਏ ਦੀ ਰਹਿਨੁਮਾਈ ਹੇਠ ਸੀ.ਐਚ.ਸੀ. ਘਰਿਆਲਾ ਵਿਖੇ ਅਨੀਮੀਆ ਮੁਕਤ ਭਾਰਤ ਮੁਹਿੰਮ ਤਹਿਤ ਸਿਖਲਾਈ ਗਈ ਜਿਸ ਵਿਚ ਬਲਾਕ ...

ਪੂਰੀ ਖ਼ਬਰ »

ਕੋਤਵਾਲੀ ਦੀ ਪੁਰਾਤਨ ਇਮਾਰਤ ਵਿਖੇ ਫ਼ੂਡ ਸਟਰੀਟ ਬਣਾਉਣ ਦਾ ਕਾਰਜ ਜ਼ੋਰਾਂ 'ਤੇ

ਅੰਮਿ੍ਤਸਰ, 26 ਮਈ (ਜੱਸ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵਿਰਾਸਤੀ ਮਾਰਗ ਨੇੜੇ ਸਥਿੱਤ ਅੰਗਰੇਜ਼ਾਂ ਦੇ ਜ਼ਮਾਨੇ ਦੀ ਪੁਰਾਤਨ ਕੋਤਵਾਲੀ ਦੀ ਇਤਿਹਾਸਕ ਇਮਾਰਤ ਵਿਚ ਲਾਹੌਰ ਦੀ ਤਰਜ਼ 'ਤੇ ਫੂਡ ਸਟਰੀਟ ਬਨਾਊਣ ਦੀਆਂ ਤਿਆਰੀਆਂ ਜਾਰੀ ਹਨ | ਇਸ ਲਈ ਪੰਜਾਬ ਦੇ ਸੈਰ ਸਪਾਟਾ ...

ਪੂਰੀ ਖ਼ਬਰ »

ਸਮੂਹ ਗੁਰਦੁਆਰਾ ਕਮੇਟੀਆਂ ਗੁਰੂ ਘਰਾਂ ਦੇ ਸਪੀਕਰਾਂ ਦੀ ਆਵਾਜ਼ ਗੁਰਦੁਆਰਾ ਸਾਹਿਬਾਨ ਦੀ ਹਦੂਦ ਤੱਕ ਸੀਮਤ ਰੱਖਣ- ਬਾਠ

ਅੰਮਿ੍ਤਸਰ, 26 ਮਈ (ਜੱਸ)-ਸ਼੍ਰੋਮਣੀ ਕਮੇਟੀ ਵਲੋਂ ਸਮੂਹ ਗੁਰਦੁਆਰਾ ਸਾਹਿਬਾਨ ਦੀਆਂ ਪ੍ਰਬੰਧਕ ਕਮੇਟੀਆਂ ਨੂੰ ਸਪੀਕਰਾਂ ਦੀ ਅਵਾਜ਼ ਗੁਰੂ-ਘਰਾਂ ਦੇ ਅੰਦਰ ਤੱਕ ਹੀ ਸੀਮਤ ਰੱਖਣ ਦੀ ਅਪੀਲ ਕੀਤੀ ਹੈ | ਸ਼੍ਰੋਮਣੀ ਕਮੇਟੀ ਦੇ ਸਕੱਤਰ ਮਨਜੀਤ ਸਿੰਘ ਬਾਠ ਨੇ ਅੱਜ ਇਥੇ ...

ਪੂਰੀ ਖ਼ਬਰ »

ਡਿੰਪਾ ਦੀ ਜਿੱਤ ਦੀ ਖੁਸ਼ੀ 'ਚ ਬਾਗ਼ੋਬਾਗ਼ ਹੋਏ ਕਾਂਗਰਸੀ ਵਰਕਰ

ਬਿਆਸ, 26 ਮਈ (ਪਰਮਜੀਤ ਸਿੰਘ ਰੱਖੜਾ)¸ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਜਸਬੀਰ ਸਿੰਘ ਡਿੰਪਾ ਦੀ ਇਤਿਹਾਸਕ ਜਿੱਤ ਦੀ ਖੁਸ਼ੀ ਵਿੱਚ ਵਿਮੁਕਤ ਜਾਤੀਆਂ ਵਲੋਂ ਮਾ. ਰਾਮ ਰਛਪਾਲ ਸਿੰਘ ਵਾਈਸ ਚੇਅਰਮੈਨ ਆਰਡੀ ਸੈੱਲ ਕਾਂਗਰਸ ਪਾਰਟੀ ਪੰਜਾਬ ਦੀ ਅਗਵਾਈ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀਆਂ ਪਹਿਲੀ ਜੂਨ ਤੋਂ ਹੀ ਝੋਨੇ ਦੀ ਲੁਆਈ ਲਈ ਹੋਈਆਂ ਬਜ਼ਿਦ

ਬੰਡਾਲਾ, 26 ਮਈ (ਅਮਰਪਾਲ ਸਿੰਘ ਬੱਬੂ)-ਪੰਜਾਬ ਦੀ ਕੈਪਟਨ ਸਰਕਾਰ ਨੇ 20 ਜੂਨ ਦੀ ਬਜਾਏ 13 ਜੂਨ ਤੋਂ ਝੋਨੇ ਦੀ ਲੁਆਈ ਲਈ ਹਰੀ ਝੰਡੀ ਦੇਣ ਤੋਂ ਬਾਅਦ ਵੀ ਕੁਝ ਕਿਸਾਨ ਜਥੇਬਦੀਆਂ ਪਹਿਲੀ ਜੂਨ ਤੋਂ ਹੀ ਝੋਨੇ ਦੀ ਲੁਆਈ ਲਈ ਬਜਿੱਦ ਹਨ ¢ ਪੰਜਾਬ ਦੀਆਂ ਸੱਤ ਕਿਸਾਨ ਜਥੇਬੰਦੀਆਂ ਨੇ ...

ਪੂਰੀ ਖ਼ਬਰ »

ਲੋੜਵੰਦ ਜੋੜਿਆਂ ਦੇ ਸਮੂਹਿਕ ਅਨੰਦ ਕਾਰਜ ਕਰਵਾਏ

ਤਰਸਿੱਕਾ, 26 ਮਈ (ਅਤਰ ਸਿੰਘ ਤਰਸਿੱਕਾ)¸ਬ੍ਰਹਮ ਗਿਆਨੀ ਸੰਤ ਬਾਬਾ ਆਲਾ ਸਿੰਘ ਵੱਲੋਂ ਚਲਾਈ ਸਮਾਜ ਸੇਵੀ ਮਰਿਯਾਦਾ ਦੇ ਅਨੁਸਾਰ ਗੁਰਦੁਆਰਾ ਅਗੰਮਗੜ• ਸਾਹਿਬ ਤਰਸਿੱਕਾ ਵਿਖੇ ਅੱਜ ਬਾਬਾ ਅਜਾਇਬ ਸਿੰਘ ਮੁੱਖ ਸੇਵਾਦਾਰ ਹੁਣਾਂ ਦੀ ਰਾਹਨੁਮਾਈ ਹੇਠ 11 ਲੋੜਵੰਦ ਜੋੜਿਆ ਦੇ ...

ਪੂਰੀ ਖ਼ਬਰ »

ਸੂਰਤ ਸ਼ਹਿਰ 'ਚ ਲੱਗੀ ਅੱਗ ਦੀ ਪੜਤਾਲ ਕਰਵਾ ਕੇ ਮਿ੍ਤਕਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦਿੱਤਾ ਜਾਵੇ- ਬਾਬਾ ਬਲਬੀਰ ਸਿੰਘ 96ਵੇਂ ਕਰੋੜੀ

ਅੰਮਿ੍ਤਸਰ, 26 ਮਈ (ਸਟਾਫ ਰਿਪੋਰਟਰ)-ਗੁਜਰਾਤ ਦੇ ਸੂਰਤ ਸ਼ਹਿਰ ਦੇ ਤਕਸ਼ਸਿਲਾ ਕੰਪਲੈਕਸ ਵਿੱਚ ਅੱਗ ਲੱਗਣ ਕਾਰਨ 21 ਵਿਦਿਆਰਥੀਆਂ ਦੀ ਮੌਤ ਹੋ ਜਾਣ ਤੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ 96ਵੇਂ ਕਰੋੜੀ ਨੇ ਗਹਿਰੇ ਦੁਖ ਦਾ ਇਜ਼ਹਾਰ ...

ਪੂਰੀ ਖ਼ਬਰ »

ਪਿੰਡ ਦਬੁਰਜੀ ਦੀ ਪੰਚਾਇਤ ਨੇ ਔਜਲਾ ਤੇ ਡਿੰਪਾ ਦੀ ਜਿੱਤ ਦੇ ਮਨਾਏ ਜਸ਼ਨ

ਚੌਾਕ ਮਹਿਤਾ, 26 ਮਈ (ਧਰਮਿੰਦਰ ਸਿੰਘ ਸਦਾਰੰਗ)-ਲੋਕ ਸਭਾ ਹਲਕਾ ਅੰਮਿ੍ਤਸਰ ਤੋਂ ਗੁੁਰਜੀਤ ਸਿੰਘ ਔਜਲਾ ਦੇ ਲਗਾਤਾਰ ਦੂਸਰੀ ਵਾਰੀ ਐਮ.ਪੀ. ਬਣਨ 'ਤੇ ਉਨ੍ਹਾਂ ਦੇ ਨਾਨਕੇ ਪਿੰਡ ਅਤੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਜਸਬੀਰ ਸਿੰਘ ਡਿੰਪਾ ਦੀ ਜਿੱਤ ਦੀ ਖੁਸ਼ੀ ਵਿੱਚ ...

ਪੂਰੀ ਖ਼ਬਰ »

ਅਮਨਦੀਪ ਗਿੱਲ ਨੇ ਹਰਸਿਮਰਤ ਕੌਰ ਬਾਦਲ ਨੂੰ ਜਿੱਤ ਦੀ ਵਧਾਈ ਦਿੱਤੀ

ਤਰਨ ਤਾਰਨ, 26 ਮਈ (ਹਰਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਫ਼ਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਵੱਡੀ ਜਿੱਤ ਪ੍ਰਾਪਤ ਕੀਤੀ ਅਤੇ ਉਨ੍ਹਾਂ ਦੀ ਧਰਮ ਪਤਨੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਲੋਕ ਸਭਾ ਹਲਕਾ ਬਠਿੰਡਾ ਤੋਂ ਤੀਜੀ ਵਾਰ ...

ਪੂਰੀ ਖ਼ਬਰ »

ਵਿਧਾਇਕ ਡਾ. ਅਗਨੀਹੋਤਰੀ ਵਲੋਂ ਕਰਵਾਏ ਕੰਮਾਂ ਸਦਕਾ ਡਿੰਪਾ ਦੀ ਜਿੱਤ ਹੋਈ- ਮਨੋਜ ਅਗਨੀਹੋਤਰੀ

ਤਰਨ ਤਾਰਨ, 26 ਮਈ (ਲਾਲੀ ਕੈਰੋਂ)- ਹਲਕਾ ਖਡੂਰ ਸਾਹਿਬ ਤੋਂ ਵੱਡੀ ਲੀਡ ਨਾਲ ਜੇਤੂ ਰਹੇ ਜਸਬੀਰ ਸਿੰਘ ਡਿੰਪਾ ਨੂੰ ਤਰਨ ਤਾਰਨ ਦੀ ਵਾਰਡ ਨੰਬਰ 7 ਤੋਂ 319 ਵੋਟਾਂ ਦੇ ਵੱਡੇ ਫ਼ਰਕ ਨਾਲ ਜਿੱਤ ਦਿਵਾਉਣ ਪ੍ਰਤੀ ਵਾਰਡ ਦੇ ਸਮੂਹ ਕਾਂਗਰਸ ਨੂੰ ਸਾਥ ਦੇਣ ਵਾਲੇ ਵੋਟਰਾਂ ਦਾ ਤਹਿ ...

ਪੂਰੀ ਖ਼ਬਰ »

ਸਿੱਖਿਆ ਮੰਤਰੀ ਵਲੋਂ ਸਰਕਾਰੀ ਸਕੂਲ ਦੁਬਲੀ ਦੇ ਪਿ੍ਸੀਪਲ ਦਾ ਸਨਮਾਨ

ਪੱਟੀ, 26 ਮਈ (ਕੁਲਵਿੰਦਰਪਾਲ ਸਿੰਘ ਕਾਲੇਕੇ)- ਪੰਜਾਬ ਸਰਕਾਰ ਦੇ ਸਿਖਿਆ ਮੰਤਰੀ ਓ.ਪੀ. ਸੋਨੀ ਵਲੋਂ ਦਸਵੀਂ ਜਮਾਤ ਦਾ 100 ਫ਼ੀਸਦੀ ਨਤੀਜਾ ਆਉਣ 'ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੁਬਲੀ ਦੇ ਪਿ੍ੰਸੀਪਲ ਮੇਜਰ ਦਲੀਪ ਕੁਮਾਰ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਵਿਖੇ ਗੁਰਮਤਿ ਸਮਾਗਮ ਕਰਵਾਇਆ

ਝਬਾਲ, 26 ਮਈ (ਸੁਖਦੇਵ ਸਿੰਘ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਧਾਰਮਿਕ ਸਭਾ ਸੁਸਾਇਟੀਆਂ ਤੇ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਬੀੜ੍ਹ ਬਾਬਾ ਬੁੱਢਾ ਸਾਹਿਬ ਜੀ ਵਿਖੇ ...

ਪੂਰੀ ਖ਼ਬਰ »

ਮੋਦੀ ਦੇ ਦੁਬਾਰਾ ਪ੍ਰਧਾਨ ਮੰਤਰੀ ਬਣਨ ਦੀ ਖੁਸ਼ੀ 'ਚ ਵੰਡੇ ਲੱਡੂ

ਖਡੂਰ ਸਾਹਿਬ, 26 ਮਈ (ਮਾਨ ਸਿੰਘ)- ਲੋਕ ਸਭਾ ਚੋਣਾਂ ਵਿਚ ਬੀ.ਜੇ.ਪੀ. ਨੇ ਕਾਂਗਰਸ ਨੂੰ ਕਰਾਰੀ ਹਾਰ ਦੇ ਕੇ ਪੂਰਨ ਬਹੁਮਤ ਨਾਲ ਕੇਂਦਰ 'ਚ ਇਕ ਵਾਰ ਮੁੜ ਆਪਣੀ ਸਰਕਾਰ ਬਣਾ ਲਈ ਹੈ ਤੇ ਭਾਰਤ ਦੇ ਦੂਸਰੀ ਵਾਰ ਪ੍ਰਧਾਨ ਮੰਤਰੀ ਦੇ ਰੂਪ ਵਿਚ ਨਰਿੰਦਰ ਮੋਦੀ ਕੁਝ ਦਿਨਾਂ ਵਿਚ ਹੀ ...

ਪੂਰੀ ਖ਼ਬਰ »

ਪਿੰਡ ਬਾਣੀਆਂ ਦੇ ਕਾਂਗਰਸੀ ਵਰਕਰ ਡਿੰਪਾ ਨੂੰ ਵਧਾਈ ਦੇਣ ਪੁੱਜੇ

ਖਡੂਰ ਸਾਹਿਬ, 26 ਮਈ (ਰਸ਼ਪਾਲ ਸਿੰਘ ਕੁਲਾਰ)- ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਵੱਡੀ ਲੀਡ ਪ੍ਰਾਪਤ ਕਰਕੇ ਸੰਸਦ ਮੈਂਬਰ ਬਣੇ ਜਸਬੀਰ ਸਿੰਘ ਗਿੱਲ (ਡਿੰਪਾ) ਨੂੰ ਯੂਥ ਕਾਂਗਰਸੀ ਆਗੂ ਨਿਸ਼ਾਨ ਸਿੰਘ ਬਾਣੀਆ ਦੀ ਅਗਵਾਈ ਹੇਠ ਪਿੰਡ ਬਾਣੀਆਂ ਦੇ ਕਾਂਗਰਸੀ ਵਰਕਰ ਵਧਾਈ ਦੇਣ ...

ਪੂਰੀ ਖ਼ਬਰ »

ਰੇਲਵੇ ਹਸਪਤਾਲ ਦੀ ਲੈਬ ਹੋਈ ਅੱਪਗ੍ਰੇਡ

ਅੰਮਿ੍ਤਸਰ, 26 ਮਈ (ਰੇਸ਼ਮ ਸਿੰਘ)-ਰੇਲਵੇ ਹਸਪਤਾਲ ਦੀ ਲੈਬ ਅੱਪਗ੍ਰੇਡ ਹੋ ਗਈ ਹੈ | ਇਸ ਲੈਬ 'ਚ ਲੱਖਾਂ ਰੁਪਿਆਂ ਦੀ ਲਾਗਤ ਨਾਲ ਬਾਇਓਕੈਮਿਸਟਰੀ ਐਨਾਲਾਈਜ਼ ਮਸ਼ੀਨ ਦਾ ਉਦਘਾਟਨ ਰੇਲਵੇ ਸਿਹਤ ਸੇਵਾਵਾਂ ਦੇ ਡਾਇਰੈਕਟ ਜਨਰਲ ਸ੍ਰੀ ਪ੍ਰਦੀਪ ਕੁਮਾਰ ਵਲੋਂ ਅੱਜ ਇਥੇ ਪੁੱਜ ...

ਪੂਰੀ ਖ਼ਬਰ »

ਤੀਸਰੀ ਸੂਬਾ ਪੱਧਰੀ ਜੂਨੀਅਰ ਰਗਬੀ ਚੈਂਪੀਅਨਸ਼ਿਪ 'ਤੇ ਅੰਮਿ੍ਤਸਰ ਕਾਬਜ਼

ਕਲਾਨੌਰ, 26 ਮਈ (ਗੁਰਸ਼ਰਨਜੀਤ ਸਿੰਘ ਪੁਰੇਵਾਲ)-ਰਗਬੀ ਐਸੋਸੀਏਸ਼ਨ ਪੰਜਾਬ ਦੇ ਸਹਿਯੋਗ ਨਾਲ ਰਗਬੀ ਐਸੋਸੀਏਸ਼ਨ ਗੁਰਦਾਸਪੁਰ ਵਲੋਂ ਮੇਜ਼ਬਾਨੀ ਕਰਦਿਆਂ ਹੋਇਆਂ ਸਥਾਨਕ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਕਰਵਾਈ ਗਈ ਦੋ ਦਿਨਾਂ ਤੀਸਰੀ ਸੂਬਾ ਪੱਧਰੀ ਜੂਨੀਅਰ ਰਗਬੀ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲਾਂ ਦੇ ਵਿਦਿਆਰਥੀਆਂ ਦੇ ਗੁਰਬਾਣੀ ਕੀਰਤਨ ਮੁਕਾਬਲੇ ਅੱਜ : ਭਾਗ ਸਿੰਘ ਅਣਖੀ

ਅੰਮਿ੍ਤਸਰ, 26 ਮਈ (ਜੱਸ)-ਧਰਮ ਪ੍ਰਚਾਰ ਕਮੇਟੀ ਚੀਫ਼ ਖ਼ਾਲਸਾ ਦੀਵਾਨ ਵਲੋਂ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੀਵਾਨ ਦੀ ਅਗਵਾਈ ਵਿਚ ਚੱਲ ਰਹੇ ਸਮੂਹ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੇ ਵਿਦਿਆਰਥੀਆਂ ਦੇ ਗੁਰਬਾਣੀ ਕੀਰਤਨ ਮੁਕਾਬਲੇ 27 ਮਈ ਨੂੰ ...

ਪੂਰੀ ਖ਼ਬਰ »

ਚੌਧਰੀ ਸੰਤੋਖ ਸਿੰਘ ਵਾਲਮੀਕਿ ਤੀਰਥ ਵਿਖੇ ਹੋਏ ਨਤਮਸਤਕ

ਰਾਮ ਤੀਰਥ, 26 ਮਈ (ਧਰਵਿੰਦਰ ਸਿੰਘ ਔਲਖ)-ਜਲੰਧਰ ਤੋਂ ਦੂਸਰੀ ਵਾਰ ਸੰਸਦ ਮੈਂਬਰ ਚੁਣੇ ਗਏ ਚੌਧਰੀ ਸੰਤੋਖ ਸਿੰਘ ਅੱਜ ਭਗਵਾਨ ਵਾਲਮੀਕਿ ਆਸ਼ਰਮ ਵਿਖੇ ਨਤਮਸਤਕ ਹੋਣ ਲਈ ਪਹੁੰਚੇ, ਜਿਥੇ ਉਨ੍ਹਾਂ ਭਗਵਾਨ ਵਾਲਮੀਕਿ ਮੰਦਰ, ਧੂਣਾ ਸਾਹਿਬ ਆਸ਼ਰਮ ਵਿਖੇ ਮੱਥਾ ਟੇਕਕੇ ਭਗਵਾਨ ...

ਪੂਰੀ ਖ਼ਬਰ »

ਸਠਿਆਲਾ ਦੇ ਲੋਕ ਸੜੇ ਹੋਏ ਟਰਾਂਸਫਾਰਮਰ ਤੋਂ ਡਾਹਢੇ ਪ੍ਰੇਸ਼ਾਨ

ਸਠਿਆਲਾ, 26 ਮਈ (ਜਗੀਰ ਸਿੰਘ ਸਫਰੀ)-ਗੁ: ਸਵਰਗਪੁਰੀ ਸਠਿਆਲਾ ਨੇੜੇ ਲੱਗੇ ਟਰਾਂਸਫਾਰਮਰ ਦੇ ਸੜਨ ਨਾਲ ਲੋਕਾਂ ਵਿਚ ਹਾਹਾਕਾਰ ਮਚੀ ਹੋਈ ਹੈ | ਇਸ ਬਾਰੇ ਸਾਬਕਾ ਫੌਜੀ ਮੱਖਣ ਸਿੰਘ, ਅਵਤਾਰ ਸਿੰਘ, ਗਿਆਨੀ ਸਤਨਾਮ ਸਿੰਘ ਤੇ ਬਾਬਾ ਰਾਜਵਿੰਦਰ ਸਿੰਘ ਨੇ ਦੱਸਿਆ ਕਿ ਗੁ: ...

ਪੂਰੀ ਖ਼ਬਰ »

ਬਲਾਕ ਚੋਗਾਵਾਂ ਦੇ 50 ਤੋਂ ਉਪਰ ਪਿੰਡਾਂ ਦੇ ਕਿਸਾਨ ਨਹਿਰੀ ਅਤੇ ਸੂਏ ਦੇ ਪਾਣੀਆਂ ਦੇ ਟਿੱਲਾਂ ਤੱਕ ਨਾ ਪੁੱਜਣ 'ਤੇ ਪ੍ਰੇਸ਼ਾਨ

ਚੋਗਾਵਾਂ, 26 ਮਈ (ਗੁਰਬਿੰਦਰ ਸਿੰਘ ਬਾਗੀ)-ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਬਲਾਕ ਚੋਗਾਵਾਂ ਦੇ 50 ਤੋਂ ਉਪਰ ਸਰਹੱਦੀ ਪਿੰਡਾਂ ਦੇ ਕਿਸਾਨ ਨਹਿਰੀ ਅਤੇ ਸੂਏ ਦਾ ਪਾਣੀ ਨਾ ਮਿਲਣ ਕਾਰਨ ਵੱਡੀ ਪ੍ਰੇਸ਼ਾਨੀ ਵਿਚੋਂ ਲੰਘ ਰਹੇ ਹਨ | ਇਨ੍ਹਾਂ ਪਿੰਡਾਂ ਵਿਚ ਪਿਛਲੇ 10 ਸਾਲਾਂ ...

ਪੂਰੀ ਖ਼ਬਰ »

ਬਲਾਕ ਚੋਗਾਵਾਂ ਦੇ 50 ਤੋਂ ਉਪਰ ਪਿੰਡਾਂ ਦੇ ਕਿਸਾਨ ਨਹਿਰੀ ਅਤੇ ਸੂਏ ਦੇ ਪਾਣੀਆਂ ਦੇ ਟਿੱਲਾਂ ਤੱਕ ਨਾ ਪੁੱਜਣ 'ਤੇ ਪ੍ਰੇਸ਼ਾਨ

ਚੋਗਾਵਾਂ, 26 ਮਈ (ਗੁਰਬਿੰਦਰ ਸਿੰਘ ਬਾਗੀ)-ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਬਲਾਕ ਚੋਗਾਵਾਂ ਦੇ 50 ਤੋਂ ਉਪਰ ਸਰਹੱਦੀ ਪਿੰਡਾਂ ਦੇ ਕਿਸਾਨ ਨਹਿਰੀ ਅਤੇ ਸੂਏ ਦਾ ਪਾਣੀ ਨਾ ਮਿਲਣ ਕਾਰਨ ਵੱਡੀ ਪ੍ਰੇਸ਼ਾਨੀ ਵਿਚੋਂ ਲੰਘ ਰਹੇ ਹਨ | ਇਨ੍ਹਾਂ ਪਿੰਡਾਂ ਵਿਚ ਪਿਛਲੇ 10 ਸਾਲਾਂ ...

ਪੂਰੀ ਖ਼ਬਰ »

ਸ਼ਹੀਦ ਬਾਬਾ ਸੰਤੋਖ ਸਿੰਘ ਦੇ ਸਾਲਾਨਾ ਜੋੜ ਮੇਲੇ ਸਬੰਧੀ ਹੋਈ ਇਕੱਤਰਤਾ

ਚੱਬਾ, 26 ਮਈ (ਜੱਸਾ ਅਨਜਾਣ)-1757 ਈ. ਵਿਚ ਅਹਿਮਦ ਸ਼ਾਹ ਅਬਦਾਲੀ ਦੀਆਂ ਫੌਜਾਂ ਕੋਲੋਂ ਸ੍ਰੀ ਹਰਿਮੰਦਰ ਸਾਹਿਬ ਨੂੰ ਅਜ਼ਾਦ ਕਰਵਾਉਣ ਵਾਲੇ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਥੇ ਦੇ ਮਹਾਨ ਜਰਨੈਲ ਸ਼ਹੀਦ ਬਾਬਾ ਸੰਤੋਖ ਸਿੰਘ ਦੇ ਸਾਲਾਨਾ ਜੋੜ ਮੇਲੇ ਸਬੰਧੀ ਇਕੱਤਰਤਾ ...

ਪੂਰੀ ਖ਼ਬਰ »

ਸਮਾਜਿਕ ਬੁਰਾਈਆਂ ਦਾ ਤਿਆਗ ਕਰ ਕੇ ਸਾਨੂੰ ਹਮੇਸ਼ਾ ਮਨੁੱਖਤਾ ਦੀ ਭਲਾਈ ਲਈ ਤੱਤਪਰ ਰਹਿਣਾ ਚਾਹੀਦੈ-ਹਰਪ੍ਰਤਾਪ ਸਿੰਘ ਅਜਨਾਲਾ

ਅਜਨਾਲਾ, 26 ਮਈ (ਗੁਰਪ੍ਰੀਤ ਸਿੰਘ ਢਿੱਲੋਂ, ਐਸ. ਪ੍ਰਸ਼ੋਤਮ)-ਡੇਰਾ ਬਾਬਾ ਨਾਨਕ ਰੋਡ ਵਿਖੇ ਸਮੂਹ ਜੈ ਮਾਂ ਚਿੰਤਪੁਰਨੀ ਪ੍ਰਬੰਧਕ ਕਮੇਟੀ ਸਮੂਹ ਦੁਕਾਨਦਾਰਾਂ ਦੇ ਸਹਿਯੋਗ ਨਾਲ 16ਵਾਂ ਸਾਲਾਨਾਂ ਵਿਸ਼ਾਲ ਭਗਵਤੀ ਜਾਗਰਣ ਕਰਵਾਇਆ ਗਿਆ, ਜਿਸ ਵਿਚ ਹਲਕਾ ਵਿਧਾਇਕ ...

ਪੂਰੀ ਖ਼ਬਰ »

ਵਿਧਾਇਕ ਅਜਨਾਲਾ ਨੇ ਹਲਕੇ ਦੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ

ਰਮਦਾਸ, 26 ਮਈ (ਜਸਵੰਤ ਸਿੰਘ ਵਾਹਲਾ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਰਨਲ ਸਕੱਤਰ ਤੇ ਵਿਧਾਨ ਸਭਾ ਹਲਕਾ ਅਜਨਾਲਾ ਦੇ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ, ਰਾਜਸੀ ਮਾਮਲਿਆਂ ਦੇ ਇੰਚ: ਤੇ ਸੀਨੀਅਰ ਕਾਂਗਰਸੀ ਆਗੂ ਕੰਵਰਪ੍ਰਤਾਪ ਸਿੰਘ ਅਜਨਾਲਾ ਨੇ ਹਲਕੇ ਦੇ ਲੋਕਾਂ ਦੀਆਂ ...

ਪੂਰੀ ਖ਼ਬਰ »

ਦਮਦਮੀ ਟਕਸਾਲ ਦੇ ਹੈੱਡ-ਕੁਆਰਟਰ ਮਹਿਤਾ ਵਿਖੇ ਘੱਲੂਘਾਰੇ ਸਬੰਧੀ ਹੋਵੇਗੀ ਮੀਟਿੰਗ

ਚੌਕ ਮਹਿਤਾ, 26 ਮਈ (ਧਰਮਿੰਦਰ ਸਿੰਘ ਸਦਾਰੰਗ/ਜਗਦੀਸ਼ ਸਿੰਘ ਬਮਰਾਹ)-ਦਮਦਮੀ ਟਕਸਾਲ ਵਲੋਂ ਜੂਨ 84 ਘੱਲੂਘਾਰੇ ਦੇ ਸਮੂਹ ਸ਼ਹੀਦਾਂ ਦੀ ਪਵਿੱਤਰ ਯਾਦ ਨੂੰ ਸਮਰਪਿਤ ਸਾਲਾਨਾ ਸ਼ਹੀਦੀ ਦੀਵਾਨ ਸਜਾਏ ਜਾ ਰਹੇ ਹਨ | ਇਨ੍ਹਾਂ ਦੀਵਾਨਾਂ ਨੂੰ ਲੈ ਕੇ ਸੰਗਤਾਂ ਵਿਚ ਭਾਰੀ ...

ਪੂਰੀ ਖ਼ਬਰ »

ਸਮਾਜਿਕ ਬੁਰਾਈਆਂ ਦਾ ਤਿਆਗ ਕਰ ਕੇ ਸਾਨੂੰ ਹਮੇਸ਼ਾ ਮਨੁੱਖਤਾ ਦੀ ਭਲਾਈ ਲਈ ਤੱਤਪਰ ਰਹਿਣਾ ਚਾਹੀਦੈ-ਹਰਪ੍ਰਤਾਪ ਸਿੰਘ ਅਜਨਾਲਾ

ਅਜਨਾਲਾ, 26 ਮਈ (ਗੁਰਪ੍ਰੀਤ ਸਿੰਘ ਢਿੱਲੋਂ, ਐਸ. ਪ੍ਰਸ਼ੋਤਮ)-ਡੇਰਾ ਬਾਬਾ ਨਾਨਕ ਰੋਡ ਵਿਖੇ ਸਮੂਹ ਜੈ ਮਾਂ ਚਿੰਤਪੁਰਨੀ ਪ੍ਰਬੰਧਕ ਕਮੇਟੀ ਸਮੂਹ ਦੁਕਾਨਦਾਰਾਂ ਦੇ ਸਹਿਯੋਗ ਨਾਲ 16ਵਾਂ ਸਾਲਾਨਾਂ ਵਿਸ਼ਾਲ ਭਗਵਤੀ ਜਾਗਰਣ ਕਰਵਾਇਆ ਗਿਆ, ਜਿਸ ਵਿਚ ਹਲਕਾ ਵਿਧਾਇਕ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX