ਤਾਜਾ ਖ਼ਬਰਾਂ


ਸਭਿਆਚਾਰ ਤੇ ਵਿਰਾਸਤੀ ਰੰਗ ਬਿਖ਼ੇਰਦਿਆਂ 61ਵਾਂ ਖੇਤਰੀ ਯੁਵਕ ਅਤੇ ਵਿਰਾਸਤ ਮੇਲਾ ਹੋਇਆ ਸਮਾਪਤ
. . .  5 minutes ago
ਗੜ੍ਹਸ਼ੰਕਰ, 14 ਅਕਤੂਬਰ (ਧਾਲੀਵਾਲ)- ਸਥਾਨਕ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਕਾਲਜ ਦੀ 50ਵੀਂ ਵਰ੍ਹੇਗੰਢ ਮੌਕੇ ਕਰਵਾਇਆ ...
ਸੂਬੇ 'ਚ ਵੱਖ-ਵੱਖ ਜੇਲ੍ਹਾਂ 'ਚ ਸਜ਼ਾ ਕੱਟ ਰਹੇ ਪੰਜਾਬ ਪੁਲਿਸ ਦੇ 5 ਮੁਲਜ਼ਮਾਂ ਨੂੰ ਮਿਲੇਗੀ ਵਿਸ਼ੇਸ਼ ਛੂਟ
. . .  13 minutes ago
ਨਵੀਂ ਦਿੱਲੀ, 14 ਅਕਤੂਬਰ- ਭਾਰਤ ਸਰਕਾਰ ਨੇ ਪੰਜਾਬ 'ਚ ਅੱਤਵਾਦ ਦੇ ਦੌਰ ਦੌਰਾਨ ਕੀਤੇ ਗਏ ਅਪਰਾਧਾਂ ਲਈ ਪੰਜਾਬ ਦੀਆਂ ਵੱਖ-ਵੱਖ...
ਪੀ.ਐਮ.ਸੀ ਬੈਂਕ ਦੇ ਜਮ੍ਹਾ ਕਰਤਾ ਦੇ ਲਈ ਨਿਕਾਸੀ ਸੀਮਾ ਵੱਧ ਕੇ ਹੋਈ 40,000 ਰੁਪਏ
. . .  28 minutes ago
ਨਵੀਂ ਦਿੱਲੀ, 14 ਅਕਤੂਬਰ- ਰਿਜ਼ਰਵ ਬੈਂਕ ਆਫ਼ ਇੰਡੀਆ ਨੇ ਪੰਜਾਬ ਅਤੇ ਮਹਾਰਾਸ਼ਟਰ ਸਹਿਕਾਰੀ ਬੈਂਕ(ਪੀ.ਐਮ.ਸੀ) ਲਿਮਟਿਡ ਦੇ ਜਮ੍ਹਾਂ ਕਰਤਾ...
ਐਮ.ਆਈ 17 ਹੈਲੀਕਾਪਟਰ ਮਾਮਲੇ 'ਚ ਹਵਾਈ ਫ਼ੌਜ ਦੇ 6 ਅਧਿਕਾਰੀਆਂ ਖ਼ਿਲਾਫ਼ ਹੋਵੇਗੀ ਕਾਰਵਾਈ
. . .  36 minutes ago
ਨਵੀਂ ਦਿੱਲੀ, 14 ਅਕਤੂਬਰ- 27 ਫਰਵਰੀ ਨੂੰ ਸ੍ਰੀਨਗਰ 'ਚ ਐਮ.ਆਈ 17 ਨੂੰ ਆਪਣੀ ਮਿਸਾਈਲ ਦਾਗ਼ਣ ਦੇ ਮਾਮਲੇ 'ਚ ਭਾਰਤੀ ਹਵਾਈ ਫ਼ੌਜ ਵੱਲੋਂ 6 ਅਧਿਕਾਰੀਆਂ...
ਕਰਤਾਰਪੁਰ ਲਾਂਘੇ 'ਤੇ ਪਾਕਿਸਤਾਨ ਨੇ ਭਾਰਤ ਨੂੰ ਭੇਜਿਆ ਅੰਤਰਿਮ ਖਰੜਾ
. . .  54 minutes ago
ਨਵੀਂ ਦਿੱਲੀ, 14 ਅਕਤੂਬਰ- ਕਰਤਾਰਪੁਰ ਲਾਂਘੇ 'ਤੇ ਪਾਕਿਸਤਾਨ ਨੇ ਭਾਰਤ ਨੂੰ ਅੰਤਰਿਮ ਖਰੜਾ ਭੇਜ ...
ਕਰਜ਼ੇ ਤੋਂ ਪਰੇਸ਼ਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  about 1 hour ago
ਮੋਗਾ, 14 ਅਕਤੂਬਰ- ਮੋਗਾ ਜ਼ਿਲ੍ਹੇ ਦੇ ਥਾਣਾ ਨਿਹਾਲ ਸਿੰਘ ਵਾਲਾ ਅਧੀਨ ਪੈਂਦੇ ਪਿੰਡ ਬੁਰਜ ਹਮੀਰਾ 'ਚ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਕਰਜ਼ੇ ਦੇ ਦੈਂਤ...
ਘਰ ਦੀ ਛੱਤ ਡਿੱਗਣ ਕਾਰਨ ਮਾਂ-ਪੁੱਤ ਦੀ ਮੌਤ
. . .  1 minute ago
ਨਾਭਾ, 14 ਅਕਤੂਬਰ (ਅਮਨਦੀਪ ਸਿੰਘ ਲਵਲੀ)- ਇੱਥੇ ਅੱਜ ਇੱਕ ਘਰ ਦੀ ਛੱਤ ਡਿੱਗਣ ਕਾਰਨ ਮਾਂ-ਪੁੱਤ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਹਿਚਾਣ 30 ਸਾਲਾ ਦਿਕਸ਼ਾ ਅਤੇ ਉਸ ਦੇ 6 ਸਾਲਾ ਪੁੱਤਰ
ਪ੍ਰਕਾਸ਼ ਪੁਰਬ ਸਬੰਧੀ ਸਾਂਝੇ ਸਮਾਗਮਾਂ ਲਈ ਪੰਜਾਬ ਸਰਕਾਰ ਅਤੇ ਸ਼੍ਰੋਮਣੀ ਕਮੇਟੀ ਵਿਚਾਲੇ ਉਲਝਦਾ ਜਾ ਰਿਹੈ ਰੇੜਕਾ
. . .  about 2 hours ago
ਚੰਡੀਗੜ੍ਹ, 14 ਅਕਤੂਬਰ- ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਸਾਂਝੇ ਸਮਾਗਮਾਂ ਲਈ ਪੰਜਾਬ ਸਰਕਾਰ ਤੇ ਸ਼੍ਰੋਮਣੀ ਕਮੇਟੀ ਵਿਚਾਲੇ ਰੇੜਕਾ ਉਲਝਦਾ ਜਾ ...
ਪੰਜਾਬ 'ਚ ਪਰਾਲੀ ਸਾੜਨ ਦੇ ਮੁੱਦੇ 'ਤੇ ਭਾਰਤ ਭੂਸ਼ਨ ਆਸ਼ੂ ਨੇ ਦਿੱਤਾ ਇਹ ਬਿਆਨ
. . .  about 2 hours ago
ਚੰਡੀਗੜ੍ਹ, 14 ਅਕਤੂਬਰ- ਪੰਜਾਬ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਸੰਬੰਧੀ ਜਾਗਰੂਕ ...
ਬਾਲਾਕੋਟ 'ਚ ਆਤਮਘਾਤੀ ਹਮਲਾਵਰਾਂ ਸਣੇ 45-50 ਅੱਤਵਾਦੀ ਲੈ ਰਹੇ ਹਨ ਟਰੇਨਿੰਗ
. . .  about 2 hours ago
ਨਵੀਂ ਦਿੱਲੀ, 14 ਅਕਤੂਬਰ- ਸਰਕਾਰੀ ਸੂਤਰਾਂ ਨੇ ਅੱਜ ਇਹ ਜਾਣਕਾਰੀ ਦਿੱਤੀ ਹੈ ਕਿ ਬਾਲਾਕੋਟ 'ਚ ਜੈਸ਼-ਏ-ਮੁਹੰਮਦ ਦੇ ਅੱਤਵਾਦੀ ਕੈਂਪ 'ਚ 45-50 ਅੱਤਵਾਦੀ ਟਰੇਨਿੰਗ ਲੈ...
ਖੱਟੜ ਨੇ 'ਮਰੀ ਹੋਈ ਚੂਹੀ' ਨਾਲ ਕੀਤੀ ਸੋਨੀਆ ਗਾਂਧੀ ਦੀ ਤੁਲਨਾ
. . .  about 2 hours ago
ਚੰਡੀਗੜ੍ਹ, 14 ਅਕਤੂਬਰ- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੂੰ ਲੈ ਕੇ ਬਹੁਤ ਹੀ ਇਤਰਾਜ਼ਯੋਗ ਬਿਆਨ ਦਿੱਤਾ ਹੈ। ਉਨ੍ਹਾਂ ਦੇ ਇਸ ਬਿਆਨ...
ਅੰਮ੍ਰਿਤਸਰ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  about 3 hours ago
ਅਜਨਾਲਾ/ਛੇਹਰਟਾ (ਗੁਰਪ੍ਰੀਤ ਸਿੰਘ ਢਿੱਲੋਂ, ਸੁੱਖ ਵਡਾਲੀ)- ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਪੰਜਾਬ ਸਰਕਾਰ ਨੇ ਜ਼ਿਲ੍ਹਾ ਅੰਮ੍ਰਿਤਸਰ...
22 ਅਕਤੂਬਰ ਨੂੰ ਪਟਿਆਲਾ ਵਿਖੇ ਪੁੱਜੇਗਾ ਕੌਮਾਂਤਰੀ ਨਗਰ ਕੀਰਤਨ, ਤਿਆਰੀਆਂ ਸਬੰਧੀ ਕੀਤੀ ਗਈ ਇਕੱਤਰਤਾ
. . .  about 3 hours ago
ਪਟਿਆਲਾ, 14 ਅਕਤੂਬਰ (ਅਮਨਦੀਪ ਸਿੰਘ) - ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਨਮ ਅਸਥਾਨ ਗੁਰਦੁਆਰਾ ਨਨਕਾਣਾ ਸਾਹਿਬ ਤੋਂ ਆਰੰਭ...
ਸੌਰਵ ਗਾਂਗੁਲੀ ਚੁਣੇ ਗਏ ਬੀ. ਸੀ. ਸੀ. ਆਈ. ਦੇ ਪ੍ਰਧਾਨ- ਰਾਜੀਵ ਸ਼ੁਕਲਾ
. . .  about 3 hours ago
ਮੁੰਬਈ, 14 ਅਕਤੂਬਰ- ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ. ਸੀ. ਸੀ. ਆਈ.) ਦੇ ਸਾਬਕਾ ਮੈਂਬਰ ਰਾਜੀਵ ਸ਼ੁਕਲਾ ਨੇ ਕਿਹਾ ਹੈ ਕਿ ਅਸੀਂ ਸੌਰਵ ਗਾਂਗੁਲੀ ਨੂੰ...
ਹਰ ਮੋਰਚੇ 'ਤੇ ਫ਼ੇਲ੍ਹ ਸਾਬਤ ਹੋਈ ਪੰਜਾਬ ਦੀ ਕਾਂਗਰਸ ਸਰਕਾਰ : ਬੀਬਾ ਬਾਦਲ
. . .  about 4 hours ago
ਜਲਾਲਾਬਾਦ, 14 ਅਕਤੂਬਰ (ਪ੍ਰਦੀਪ ਕੁਮਾਰ) - ਅਕਾਲੀ ਭਾਜਪਾ ਸਰਕਾਰ ਦੀ ਕੇਂਦਰੀ ਕੈਬਿਨਟ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਜਲਾਲਾਬਾਦ ਦੇ ਅਕਾਲੀ ਦਲ ਦੇ ਉਮੀਦਵਾਰ ਰਾਜ ਸਿੰਘ ਡਿੱਬੀਪੁਰਾ...
ਅਰਥ ਸ਼ਾਸਤਰ 'ਚ ਭਾਰਤੀ ਮੂਲ ਦੇ ਅਭਿਜੀਤ ਬੈਨਰਜੀ ਸਣੇ ਤਿੰਨ ਨੂੰ ਮਿਲੇਗਾ ਨੋਬਲ ਪੁਰਸਕਾਰ
. . .  about 4 hours ago
ਅਫ਼ਗ਼ਾਨਿਸਤਾਨ 'ਚ ਹੋਏ ਹਵਾਈ ਹਮਲਿਆਂ ਦੌਰਾਨ ਨੌਂ ਅੱਤਵਾਦੀ ਢੇਰ
. . .  about 4 hours ago
ਤਾਮਿਲਨਾਡੂ 'ਚ ਮਸਾਲਿਆਂ ਦੀ ਫੈਕਟਰੀ 'ਚ ਲੱਗੀ ਅੱਗ
. . .  about 2 hours ago
ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਨੂੰ 'ਵ੍ਹਾਈਟ ਸਿਟੀ' ਬਣਾਉਣ ਲਈ ਰੰਗ-ਰੋਗਨ ਦਾ ਕੰਮ ਜੰਗੀ ਪੱਧਰ 'ਤੇ ਜਾਰੀ
. . .  about 4 hours ago
ਦਰਬਾਰ-ਏ-ਖਾਲਸਾ ਨੇ ਕੋਟਕਪੂਰੇ 'ਚ ਮਨਾਇਆ ਲਾਹਨਤ ਦਿਹਾੜਾ
. . .  about 5 hours ago
ਅਣਮਿਥੇ ਸਮੇਂ ਦੇ ਲਈ ਹੜਤਾਲ 'ਤੇ ਗਏ ਹਿੰਦੁਸਤਾਨ ਐਰੋਨੀਟਿਕਸ ਲਿਮਟਿਡ ਦੇ ਕਰਮਚਾਰੀ
. . .  about 5 hours ago
ਮੁੰਬਈ 'ਚ ਇਮਾਰਤ ਨੂੰ ਲੱਗੀ ਭਿਆਨਕ ਅੱਗ
. . .  about 5 hours ago
ਸ਼੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਗਿਆ ਨਗਰ ਕੀਰਤਨ
. . .  about 5 hours ago
ਨਾਮਜ਼ਦਗੀ ਪੱਤਰ ਦਾਖ਼ਲ ਕਰਨ ਲਈ ਬੀ. ਸੀ. ਸੀ. ਆਈ. ਦੇ ਦਫ਼ਤਰ 'ਚ ਪਹੁੰਚੇ ਸੌਰਵ ਗਾਂਗੁਲੀ
. . .  about 5 hours ago
ਨੀਦਰਲੈਂਡ ਦੇ ਰਾਜਾ ਅਤੇ ਰਾਣੀ ਨੇ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ
. . .  about 5 hours ago
ਭਾਰਤ ਦੀ ਪਹਿਲੀ ਨੇਤਰਹੀਣ ਆਈ.ਏ.ਐੱਸ ਅਧਿਕਾਰੀ ਨੇ ਸਬ-ਕਲੈਕਟਰ ਵਜੋਂ ਸੰਭਾਲਿਆ ਅਹੁਦਾ
. . .  about 6 hours ago
ਐੱਨ. ਐੱਸ. ਏ. ਡੋਭਾਲ ਨੇ ਕਿਹਾ- ਐੱਫ. ਏ. ਟੀ. ਐੱਫ. ਦੇ ਦਬਾਅ 'ਚ ਪਾਕਿਸਤਾਨ
. . .  about 6 hours ago
ਜਾਪਾਨ 'ਚ 'ਹੇਜਬੀਸ' ਤੂਫ਼ਾਨ ਕਾਰਨ ਮਰਨ ਵਾਲਿਆਂ ਦਾ ਗਿਣਤੀ ਵੱਧ ਕੇ ਹੋਈ 39
. . .  about 6 hours ago
ਪੀ.ਐਮ.ਸੀ ਬੈਂਕ ਘੋਟਾਲਾ : 16 ਅਕਤੂਬਰ ਤੱਕ ਵਧਾਈ ਗਈ ਤਿੰਨ ਦੋਸ਼ੀਆਂ ਦੀ ਪੁਲਿਸ ਹਿਰਾਸਤ
. . .  about 6 hours ago
ਜੰਮੂ-ਕਸ਼ਮੀਰ 'ਚ ਫੜੇ ਗਏ ਹਿਜ਼ਬੁਲ ਮੁਜਾਹਿਦੀਨ ਦੇ ਦੋ ਅੱਤਵਾਦੀ
. . .  about 6 hours ago
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ 'ਚ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ
. . .  about 7 hours ago
ਕਾਂਗਰਸੀ ਨੇਤਾ ਡੀ.ਕੇ. ਸ਼ਿਵਕੁਮਾਰ ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ ਮੰਗਲਵਾਰ ਤੱਕ ਦੇ ਲਈ ਮੁਲਤਵੀ
. . .  about 7 hours ago
ਕਰਤਾਰਪੁਰ ਸਾਹਿਬ ਲਾਂਘੇ ਦੇ ਨਿਰਮਾਣ ਕਾਰਜਾਂ ਜਾਇਜ਼ਾ ਲੈਣ ਵਾਸਤੇ ਡੇਰਾ ਬਾਬਾ ਨਾਨਕ ਪੁਜੀ ਕੇਂਦਰੀ ਟੀਮ
. . .  about 7 hours ago
ਕਸ਼ਮੀਰ 'ਚ ਸ਼ੁਰੂ ਹੋਈ ਮੋਬਾਇਲ ਪੋਸਟ ਪੇਡ ਸੇਵਾ
. . .  about 7 hours ago
17 ਅਕਤੂਬਰ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਪਹੁੰਚੇਗਾ ਕੌਮਾਂਤਰੀ ਨਗਰ ਕੀਰਤਨ
. . .  about 8 hours ago
ਪਾਕਿਸਤਾਨ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  about 8 hours ago
ਨੀਦਰਲੈਂਡ ਦੇ ਰਾਜਾ ਅਤੇ ਰਾਣੀ ਨੇ ਮਹਾਤਮਾ ਗਾਂਧੀ ਨੂੰ ਦਿੱਤੀ ਸ਼ਰਧਾਂਜਲੀ
. . .  about 8 hours ago
ਦਿੱਲੀ 'ਚ ਐੱਨ. ਆਈ. ਏ. ਦੀ ਨੈਸ਼ਨਲ ਕਾਨਫ਼ਰੰਸ ਜਾਰੀ
. . .  about 9 hours ago
ਮਹਿਲਾ ਮਰੀਜ਼ ਨਾਲ ਜਬਰ ਜਨਾਹ ਅਤੇ ਬਲੈਕਮੇਲ ਕਰਨ ਦੇ ਦੋਸ਼ 'ਚ ਡਾਕਟਰ ਗ੍ਰਿਫ਼ਤਾਰ
. . .  about 9 hours ago
ਕਾਰ ਦੇ ਦਰੱਖਤ ਨਾਲ ਟਕਰਾਉਣ ਕਾਰਨ ਰਾਸ਼ਟਰੀ ਪੱਧਰ ਦੇ 4 ਹਾਕੀ ਖਿਡਾਰੀਆਂ ਦੀ ਮੌਤ
. . .  about 9 hours ago
ਨੀਦਰਲੈਂਡ ਦੇ ਰਾਜਕੁਮਾਰ ਤੇ ਰਾਜਕੁਮਾਰੀ ਵੱਲੋਂ ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ
. . .  about 10 hours ago
ਪੀ.ਚਿਦੰਬਰਮ ਨੂੰ ਅੱਜ ਦਿੱਲੀ ਦੀ ਅਦਾਲਤ 'ਚ ਕੀਤਾ ਜਾਵੇਗਾ ਪੇਸ਼
. . .  about 10 hours ago
ਯੂ.ਪੀ : 2 ਮੰਜ਼ਲਾਂ ਇਮਾਰਤ ਡਿੱਗਣ ਕਾਰਨ 7 ਮੌਤਾਂ, 15 ਜ਼ਖਮੀ
. . .  about 11 hours ago
ਕਸ਼ਮੀਰ ਘਾਟੀ 'ਚ ਅੱਜ ਦੁਪਹਿਰ ਬਾਅਦ ਪੋਸਟ ਪੇਡ ਮੋਬਾਈਲ ਸੇਵਾਵਾਂ ਹੋ ਜਾਣਗੀਆਂ ਚਾਲੂ
. . .  about 11 hours ago
ਅਯੁੱਧਿਆ ਮਾਮਲੇ 'ਚ ਮੁਸਲਿਮ ਧਿਰ ਅੱਜ ਵੱਲੋਂ ਆਖ਼ਰੀ ਦਲੀਲ ਅੱਜ
. . .  about 11 hours ago
ਝਾਬੂਆ ਵਿਧਾਨ ਸਭਾ ਜ਼ਿਮਨੀ ਚੋਣ ਜਿੱਤੀ ਤਾਂ ਬਦਲ ਦੇਵਾਂਗੇ ਮੱਧ ਪ੍ਰਦੇਸ਼ ਦਾ ਮੁੱਖ ਮੰਤਰੀ - ਵਿਜੇਵਰਗੀਆ
. . .  about 11 hours ago
ਹਰਿਆਣਾ ਚੋਣਾਂ : ਪ੍ਰਧਾਨ ਮੰਤਰੀ ਮੋਦੀ ਅੱਜ ਬੱਲਭਗੜ੍ਹ ਤੇ ਰਾਹੁਲ ਮੇਵਾਤ 'ਚ ਕਰਨਗੇ ਰੈਲੀ
. . .  about 11 hours ago
ਅੱਜ ਦਾ ਵਿਚਾਰ
. . .  about 11 hours ago
ਅਯੁੱਧਿਆ 'ਚ ਲਗਾਈ ਗਈ ਧਾਰਾ 144 ,ਸ਼ਹਿਰ ਛਾਉਣੀ 'ਚ ਤਬਦੀਲ
. . .  1 day ago
14 ਲੱਖ ਰੁਪਏ ਦੇ ਨਕਲੀ ਨੋਟ ਬਰਾਮਦ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 13 ਜੇਠ ਸੰਮਤ 551

ਲੁਧਿਆਣਾ

ਰੇਲਵੇ ਟਿਕਟਾਂ ਦੀ ਕਾਲਾ ਬਾਜ਼ਾਰੀ ਕਰਦਾ ਕਾਬੂ

ਲੁਧਿਆਣਾ, 26 ਮਈ (ਪਰਮਿੰਦਰ ਸਿੰਘ ਆਹੂਜਾ)-ਰੇਲਵੇ ਪੁਲਿਸ ਵਲੋਂ ਰੇਲਵੇ ਟਿਕਟਾਂ ਦੀ ਕਾਲਾ ਬਾਜ਼ਾਰੀ ਕਰਨ ਵਾਲੇ ਇਕ ਨੌਜਵਾਨ ਨੂੰ ਗਿ੍ਫ਼ਤਾਰ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ | ਜਾਣਕਾਰੀ ਦਿੰਦਿਆਂ ਆਰ.ਪੀ.ਐਫ. ਦੇ ਇੰਸਪੈਕਟਰ ਅਨਿਲ ਕੁਮਾਰ ਨੇ ਦੱਸਿਆ ਕਿ ਪੁਲਿਸ ਵਲੋਂ ਅੱਜ ਬਾਅਦ ਦੁਪਹਿਰ ਸਿੱਧੂ ਮਾਰਕੀਟ ਵਿਚ ਛਾਪੇਮਾਰੀ ਕੀਤੀ ਗਈ | ਜਿਥੇ ਕਿ ਇਕ ਨੌਜਵਾਨ ਪੰਕਜ ਕੁਮਾਰ ਸ਼ਾਹ ਪੁੱਤਰ ਵਿਨੋਦ ਕੁਮਾਰ ਸ਼ਾਹ ਵਾਸੀ ਗਿਆਸਪੁਰਾ ਨੂੰ ਗਿ੍ਫ਼ਤਾਰ ਕਰ ਲਿਆ ਗਿਆ | ਉਨ੍ਹਾਂ ਦੱਸਿਆ ਕਿ ਪੰਕਜ ਿਖ਼ਲਾਫ਼ ਰੇਲਵੇ ਐਕਟ ਤੇ ਹੋਰ ਸੰਗੀਨ ਧਰਾਵਾਂ ਤਹਿਤ ਕੇਸ ਕੀਤਾ ਗਿਆ ਹੈ | ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕਥਿਤ ਦੋਸ਼ੀ ਮਨੀ ਟਰਾਂਸਫਰ ਅਤੇ ਟੈਲੀਕਾਮ ਦੀ ਏਜੰਸੀ ਚਲਾ ਰਿਹਾ ਸੀ ਪਰ ਇਸ ਦੀ ਆੜ ਵਿਚ ਉਹ ਰੇਲਵੇ ਟਿਕਟਾਂ ਦੀ ਕਾਲਾਬਾਜ਼ਾਰੀ ਵੀ ਕਰ ਰਿਹਾ ਸੀ | ਉਨ੍ਹਾਂ ਦੱਸਿਆ ਕਿ ਪਿਛਲੇ 5 ਮਹੀਨਿਆਂ ਦੌਰਾਨ ਕਥਿਤ ਦੋਸ਼ੀ ਨੇ 31 ਵੱਖ-ਵੱਖ ਆਈ.ਡੀ. ਦੀ ਵਰਤੋਂ ਕਰਕੇ 428 ਤਤਕਾਲ ਇਹ ਟਿਕਟਾਂ ਬੁੱਕ ਕਰਵਾਈਆਂ ਹਨ ਜਿਸਦੀ ਕੀਮਤ 7 ਲੱਖ 57 ਹਜ਼ਾਰ 170 ਰੁਪਏ ਹੈ | ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਗਿ੍ਫ਼ਤਾਰ ਕੀਤੇ ਗਏ ਕਥਿਤ ਦੋਸ਼ੀ ਪਾਸੋਂ ਮੌਕੇ 'ਤੇ 7 ਟਿਕਟਾਂ ਬਰਾਮਦ ਕੀਤੀਆਂ ਗਈਆਂ ਹਨ | ਉਸ ਪਾਸੋਂ ਹੋਰ ਵੀ ਪੁੱਛ ਪੜਤਾਲ ਕੀਤੀ ਜਾ ਰਹੀ ਹੈ ਕਈ ਹੋਰ ਪ੍ਰਗਟਾਵੇ ਹੋਣ ਦੀ ਸੰਭਾਵਨਾ ਹੈ |

ਇੰਪਲਾਈਜ਼ ਫੈਡਰੇਸ਼ਨ ਪੰਜਾਬ ਰਾਜ ਬਿਜਲੀ ਬੋਰਡ ਦਾ ਸੂਬਾ ਪੱਧਰੀ 40ਵਾਂ ਡੈਲੀਗੇਟ ਇਜਲਾਸ

ਆਲਮਗੀਰ, 26 ਮਈ (ਜਰਨੈਲ ਸਿੰਘ ਪੱਟੀ, ਅੰਮਿ੍ਤਪਾਲ ਸਿੰਘ ਕੈਲੇ)-ਬਿਜਲੀ ਮੁਲਾਜ਼ਮਾਂ ਦੀ ਕੇਸਰੀ ਨਿਸ਼ਾਨ ਵਾਲੀ ਪ੍ਰਮੁੱਖ ਜਥੇਬੰਦੀ ਇੰਪਲਾਈਜ਼ ਫੈਡਰੇਸ਼ਨ ਪੰਜਾਬ ਰਾਜ ਬਿਜਲੀ ਬੋਰਡ (ਸੁਰਿੰਦਰ ਸਿੰਘ ਪਹਿਲਵਾਨ) ਦਾ 40ਵਾਂ ਡੈਲੀਗੇਟ ਅਜਲਾਸ ਸੂਬਾ ਪ੍ਰਧਾਨ ਹਰਮੇਸ਼ ...

ਪੂਰੀ ਖ਼ਬਰ »

ਬਾਬਾ ਸੰਦੀਲਾ ਦੇ ਜੋੜ ਮੇਲੇ ਮੌਕੇ ਹਜ਼ਾਰਾਂ ਸ਼ਰਧਾਲੂ ਹੋਏ ਨਤਮਸਤਕ

ਫੁੱਲਾਂਵਾਲ, 26 ਮਈ (ਮਨਜੀਤ ਸਿੰਘ ਦੁੱਗਰੀ)-ਪਿੰਡ ਧਾਂਦਰਾ ਵਿਖੇ ਬਾਬਾ ਸੰਦੀਲਾ ਜੀ ਨੌਜਵਾਨ ਪ੍ਰਬੰਧਕ ਕਮੇਟੀ ਗ੍ਰਾਮ ਪੰਚਾਇਤ ਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਕਮੇਟੀ ਦੇ ਮੁੱਖ ਸਰਪ੍ਰਸਤ ਮਨਮੋਹਨ ਸਿੰਘ ਧਾਂਦਰਾ, ਰਵੀ ਗਰੇਵਾਲ ਤੇ ਲੋਕ ਗਾਇਕ ਜਸਵੰਤ ...

ਪੂਰੀ ਖ਼ਬਰ »

ਭਾਰੀ ਗਰਮੀ ਤੇ ਤੇਜ਼ ਧੁੱਪ ਕਾਰਨ ਸ਼ਹਿਰ ਦੇ ਬਾਜ਼ਾਰ ਹੋਏ ਸੁੰਨਸਾਨ

ਲੁਧਿਆਣਾ, 26 ਮਈ (ਜੁਗਿੰਦਰ ਸਿੰਘ ਅਰੋੜਾ)-ਮਹਾਂਨਗਰ ਲੁਧਿਆਣਾ ਵਿਚ ਪਿਛਲੇ ਕੁੱਝ ਦਿਨਾਂ ਤੋਂ ਗਰਮੀ ਦਾ ਬਹੁਤ ਜ਼ਿਆਦਾ ਜੋਰ ਹੈ ਜਿਸ ਨਾਲ ਜਨਜੀਵਨ ਪ੍ਰਭਾਵਿਤ ਹੋ ਰਿਹਾ ਹੈ ਅਤੇ ਸ਼ਹਿਰ ਦੇ ਬਜਾਰ ਵੀ ਸੁੰਨਸਾਨ ਜਿਹੇ ਨਜ਼ਰ ਆ ਰਹੇ ਹਨ | ਗਰਮੀ ਕਾਰਨ ਬਹੁਤੇ ਲੋਕ ...

ਪੂਰੀ ਖ਼ਬਰ »

2022 ਦੀਆਂ ਵਿਧਾਨ ਸਭਾ ਚੋਣਾਂ ਲਈ ਹੁਣ ਤੋਂ ਹੀ ਹਰ ਘਰ ਤੱਕ ਪਹੰੁਚ ਬਣਾਉਣ ਦੀ ਸ਼ੁਰੂਆਤ ਕਰਾਂਗੇ:ਬੈਂਸ

ਲੁਧਿਆਣਾ, 26 ਮਈ (ਪੁਨੀਤ ਬਾਵਾ)-ਲੋਕ ਇਨਸਾਫ਼ ਪਾਰਟੀ ਦੇ ਮੁਖੀ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਪਾਰਟੀ ਵਲੋਂ 2022 ਦੀ ਵਿਧਾਨ ਸਭਾ ਚੋਣ ਲੜਨ ਲਈ ਹੁਣ ਤੋਂ ਹੀ ਤਿਆਰੀ ਆਰੰਭੀ ਜਾਵੇਗੀ ਤੇ ਪਾਰਟੀ ਵਲੋਂ ਹਰ ਵਿਧਾਨ ਸਭਾ ਹਲਕੇ, ਹਰ ਸ਼ਹਿਰ ਵਾਰਡ, ਹਰ ਪਿੰਡ ਤੇ ...

ਪੂਰੀ ਖ਼ਬਰ »

ਲੜਕੀਆਂ ਕਿਸੇ ਵੀ ਖੇਤਰ 'ਚ ਪਿੱਛੇ ਨਹੀਂ ਹਨ-ਭੋਲਾ ਸਿੰਘ

ਲੁਧਿਆਣਾ, 26 ਮਈ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਪ੍ਰਸਿੱਧ ਕਾਰੋਬਾਰੀ ਭੋਲਾ ਸਿੰਘ ਨੇ ਇਕ ਗੱਲਬਾਤ ਦੌਰਾਨ ਕਿਹਾ ਕਿ ਲੜਕੀਆਂ ਅੱਜ ਕਿਸੇ ਵੀ ਖੇਤਰ 'ਚ ਪਿੱਛੇ ਨਹੀਂ ਹਨ ਬਲਕਿ ਸਿੱਖਿਆ, ਖੇਡਾਂ ਤੇ ਹੋਰ ਖੇਤਰਾਂ 'ਚ ਨਿਤ ਨਵੀਂਆਂ ਪੁਲਾਂਘਾਂ ਪੁੱਟ ਰਹੀਆਂ ਹਨ | ...

ਪੂਰੀ ਖ਼ਬਰ »

ਅਦਾਲਤ 'ਚ ਗਲਤ ਦਸਤਾਵੇਜ਼ ਪੇਸ਼ ਕਰਨ ਵਾਲਾ ਨੌਜਵਾਨ ਗਿ੍ਫ਼ਤਾਰ

ਲੁਧਿਆਣਾ, 26 ਮਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ ਪੰਜ ਦੀ ਪੁਲਿਸ ਨੇ ਅਦਾਲਤ ਵਿਚ ਗਲਤ ਦਸਤਾਵੇਜ਼ ਪੇਸ਼ ਕਰਕੇ ਗੁੰਮਰਾਹ ਕਰਨ ਦੇ ਮਾਮਲੇ 'ਚ ਇਕ ਨੌਜਵਾਨ ਨੂੰ ਗਿ੍ਫ਼ਤਾਰ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਮਾਨਯੋਗ ਜੱਜ ਸ਼ਿਵਾਨੀ ਗਰਗ ਦੀ ਸ਼ਿਕਾਇਤ ...

ਪੂਰੀ ਖ਼ਬਰ »

ਦੁਕਾਨ ਨੂੰ ਅੱਗ ਲੱਗਣ ਕਾਰਨ ਲੱਖਾਂ ਦਾ ਸਾਮਾਨ ਸੜ ਕੇ ਸੁਆਹ

ਲੁਧਿਆਣਾ, 26 ਮਈ (ਜੁਗਿੰਦਰ ਸਿੰਘ ਅਰੋੜਾ)-ਬੀਤੀ ਰਾਤ ਇਕ ਕੰਪਿਊਟਰ ਵਾਲੀ ਦੁਕਾਨ ਨੂੰ ਅੱਗ ਲੱਗਣ ਕਾਰਨ ਲੱਖਾਂ ਦਾ ਸਮਾਨ ਸੜ ਕੇ ਸੁਆਹ ਹੋ ਗਿਆ | ਮਿਲੀ ਜਾਣਕਾਰੀ ਅਨੁਸਾਰ ਬੀਤੀ ਰਾਤ ਡੇਢ ਵਜੇ ਦੇ ਕਰੀਬ ਚੰਡੀਗੜ੍ਹ ਰੋਡ ਸਥਿਤ ਜਮਾਲਪੁਰ ਚੌਕ ਨੇੜੇ ਕੰਪਿਊਟਰ ਹੋਮ ...

ਪੂਰੀ ਖ਼ਬਰ »

2 ਜੂਨ ਨੂੰ ਕੱਢਿਆ ਜਾਵੇਗਾ ਮਾਰਚ
ਨਰੋਆ ਪੰਜਾਬ ਮੰਚ ਦੀ ਟੀਮ ਵਲੋਂ ਸਤਲੁਜ ਦਰਿਆ ਦਾ ਦੌਰਾ

ਹੰਬੜਾਂ, 26 ਮਈ (ਜਗਦੀਸ਼ ਸਿੰਘ ਗਿੱਲ)-ਲੁਧਿਆਣਾ ਸ਼ਹਿਰ ਦੇ ਉੱਤਰ ਪੱਛਮ ਇਲਾਕੇ ਵਿਚ ਵਸੇ ਬੇਟ ਇਲਾਕੇ 'ਚੋਂ ਲੰਘਦਾ ਬੁੱਢਾ ਨਾਲਾ ਜੋ ਕਿਸੇ ਵੇਲੇ ਲੋਕਾਂ ਲਈ ਵਰ ਸੀ, ਵੱਡਾ ਸਰਾਪ ਬਣ ਚੁੱਕਾ ਹੈ ਤੇ ਇਨਸਾਨੀ ਜਿੰਦਗੀਆਂ ਦਾ ਘਾਣ ਕਰਨ ਦੇ ਨਾਲ ਨਾਲ ਫ਼ਸਲਾਂ ਤੇ ਪਸ਼ੂ ਧਨ ...

ਪੂਰੀ ਖ਼ਬਰ »

ਨਰੋਆ ਪੰਜਾਬ ਮੰਚ ਦੀ ਟੀਮ ਵਲੋਂ ਸਤਲੁਜ ਦਰਿਆ ਦਾ ਦੌਰਾ

ਹੰਬੜਾਂ, 26 ਮਈ (ਜਗਦੀਸ਼ ਸਿੰਘ ਗਿੱਲ)-ਲੁਧਿਆਣਾ ਸ਼ਹਿਰ ਦੇ ਉੱਤਰ ਪੱਛਮ ਇਲਾਕੇ ਵਿਚ ਵਸੇ ਬੇਟ ਇਲਾਕੇ 'ਚੋਂ ਲੰਘਦਾ ਬੁੱਢਾ ਨਾਲਾ ਜੋ ਕਿਸੇ ਵੇਲੇ ਲੋਕਾਂ ਲਈ ਵਰ ਸੀ, ਵੱਡਾ ਸਰਾਪ ਬਣ ਚੁੱਕਾ ਹੈ ਤੇ ਇਨਸਾਨੀ ਜਿੰਦਗੀਆਂ ਦਾ ਘਾਣ ਕਰਨ ਦੇ ਨਾਲ ਨਾਲ ਫ਼ਸਲਾਂ ਤੇ ਪਸ਼ੂ ਧਨ ...

ਪੂਰੀ ਖ਼ਬਰ »

ਗੈਸ ਕੰਪਨੀਆਂ ਵਲੋਂ ਲੋਕਾਂ ਨੂੰ ਕੀਤਾ ਜਾ ਰਿਹਾ ਹੈ ਜਾਗਰੂਕ

ਲੁਧਿਆਣਾ, 26 ਮਈ (ਜੁਗਿੰਦਰ ਸਿੰਘ ਅਰੋੜਾ)-ਗੈਸ ਕੰਪਨੀਆਂ ਵਲੋਂ ਲੋਕਾਂ ਨੂੰ ਜਾਗਰੂਕ ਕਰਨ ਲਈ ਕੈਂਪ ਆਦਿ ਵੀ ਲਗਾਏ ਜਾ ਰਹੇ ਹਨ | ਖਪਤਕਾਰਾਂ ਨੂੰ ਰਸੋਈ ਗੈਸ ਦੀ ਸੁਰੱਖਿਅਤ ਵਰਤੋਂ ਸਬੰਧੀ ਵਿਸਥਾਰ ਨਾਲ ਜਾਣਕਾਰੀ ਦੇਣ ਦੇ ਨਾਲ-ਨਾਲ ਰਸੋਈ ਗੈਸ ਦੀ ਸੁਰੱਖਿਅਤ ...

ਪੂਰੀ ਖ਼ਬਰ »

ਹਥਿਆਰਬੰਦ ਹਮਲਾਵਰਾਂ ਵਲੋਂ ਕੀਤੇ ਹਮਲੇ 'ਚ 1 ਜ਼ਖ਼ਮੀ

ਲੁਧਿਆਣਾ, 26 ਮਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਇਸਲਾਮਗੰਜ ਵਿਚ ਬੀਤੇ ਦਿਨ ਹੋਈ ਲੜਾਈ ਦੇ ਮਾਮਲੇ 'ਚ ਪੁਲਿਸ ਨੇ 4 ਵਿਅਕਤੀਆਂ ਿਖ਼ਲਾਫ਼ ਸੰਗੀਨ ਧਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਇਸ ਵਿਚ ਇਕ ਵਿਅਕਤੀ ਜ਼ਖ਼ਮੀ ਹੋ ਗਿਆ | ਪੁਲਿਸ ਵਲੋਂ ਇਹ ਕਾਰਵਾਈ ਇੰਦਰਜੀਤ ਸਿੰਘ ...

ਪੂਰੀ ਖ਼ਬਰ »

ਸ਼ੱਕੀ ਹਾਲਾਤ 'ਚ ਨੌਜਵਾਨ ਵਲੋਂ ਖੁਦਕੁਸ਼ੀ

ਲੁਧਿਆਣਾ, 26 ਮਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਾਬਾ ਦੇ ਘੇਰੇ ਅੰਦਰ ਪੈਂਦੀ ਕੈਪਟਨ ਕਾਲੋਨੀ 'ਚ ਇਕ ਨੌਜਵਾਨ ਵਲੋਂ ਸ਼ੱਕੀ ਹਲਾਤ ਵਿਚ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਮਿ੍ਤਕ ਦੀ ਸ਼ਨਾਖਤ ਗੁਰਦੀਪ ਸਿੰਘ ਉਰਫ ਮੋਨੂੰ ਵਜੋਂ ...

ਪੂਰੀ ਖ਼ਬਰ »

ਵਿਅਕਤੀ ਵਲੋਂ ਤਿੰਨਾਂ 'ਤੇ ਕੁੱਟਮਾਰ ਦੇ ਦੋਸ਼

ਖੰਨਾ, 26 ਮਈ (ਦਵਿੰਦਰ ਸਿੰਘ ਗੋਗੀ)-ਇਕ ਵਿਅਕਤੀ ਵਲੋਂ 3 ਵਿਅਕਤੀਆਂ ਦੇ ਕੁੱਟਮਾਰ ਦੇ ਦੋਸ਼ ਲਾਏ ਗਏ ਹਨ | ਸਿਵਲ ਹਸਪਤਾਲ ਵਿਚ ਇਲਾਜ ਅਧੀਨ ਨਿਪਾਲ ਦੇ ਰਹਿਣ ਵਾਲੇ ਸੰਤੋਸ਼ ਹਾਲ ਵਾਸੀ ਰੁਪਾਲੋਂ ਨੇ ਦੱਸਿਆ ਕਿ ਉਹ ਮਜ਼ਦੂਰੀ ਦਾ ਕੰਮ ਕਰਦਾ ਹੈ | ਉਸ ਨੇ ਦੱਸਿਆ ਕਿ ਮੇਘਨਾਥ, ...

ਪੂਰੀ ਖ਼ਬਰ »

ਸੀਨੀਅਰ ਐਡਵੋਕੇਟ ਅਸ਼ੋਕ ਮਿੱਤਲ ਪੰਜਾਬ ਲਾਇਰਜ਼ ਜਥੇਬੰਦੀ ਦੇ ਚੇਅਰਮੈਨ ਚੁਣੇ ਗਏ
ਵਕੀਲ ਜਥੇਬੰਦੀ ਦੀ ਸੂਬਾ ਪੱਧਰੀ ਮੀਟਿੰਗ ਵਿਚ ਲਏ ਗਏ ਅਹਿਮ ਫੈਸਲੇ

ਲੁਧਿਆਣਾ, 26 ਮਈ (ਪਰਮਿੰਦਰ ਸਿੰਘ ਆਹੂਜਾ)-ਵਕੀਲ ਜਥੇਬੰਦੀ ਦੀ ਸੂਬਾ ਪੱਧਰੀ ਅੱਜ ਲੁਧਿਆਣਾ ਵਿਖੇ ਹੋਈ ਜਿਸ ਵਿਚ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਤੋਂ ਆਏ ਵਕੀਲ ਜਥੇਬੰਦੀਆਂ ਦੇ ਪ੍ਰਧਾਨ ਅਤੇ ਸਕੱਤਰਾਂ ਨੇ ਹਿੱਸਾ ਲਿਆ | ਇਸ ਮੀਟਿੰਗ ਵਿਚ ਅਹੁਦੇਦਾਰਾਂ ਵਲੋਂ ਕੁਝ ...

ਪੂਰੀ ਖ਼ਬਰ »

ਵਕੀਲ ਜਥੇਬੰਦੀ ਦੀ ਸੂਬਾ ਪੱਧਰੀ ਮੀਟਿੰਗ ਵਿਚ ਲਏ ਗਏ ਅਹਿਮ ਫੈਸਲੇ

ਲੁਧਿਆਣਾ, 26 ਮਈ (ਪਰਮਿੰਦਰ ਸਿੰਘ ਆਹੂਜਾ)-ਵਕੀਲ ਜਥੇਬੰਦੀ ਦੀ ਸੂਬਾ ਪੱਧਰੀ ਅੱਜ ਲੁਧਿਆਣਾ ਵਿਖੇ ਹੋਈ ਜਿਸ ਵਿਚ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਤੋਂ ਆਏ ਵਕੀਲ ਜਥੇਬੰਦੀਆਂ ਦੇ ਪ੍ਰਧਾਨ ਅਤੇ ਸਕੱਤਰਾਂ ਨੇ ਹਿੱਸਾ ਲਿਆ | ਇਸ ਮੀਟਿੰਗ ਵਿਚ ਅਹੁਦੇਦਾਰਾਂ ਵਲੋਂ ਕੁਝ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਤਿੰਨ ਜ਼ਖ਼ਮੀ

ਖੰਨਾ, 26 ਮਈ (ਦਵਿੰਦਰ ਸਿੰਘ ਗੋਗੀ)-ਸੜਕ ਹਾਦਸੇ ਵਿਚ ਤਿੰਨ ਵਿਅਕਤੀਆਂ ਦੇ ਜ਼ਖ਼ਮੀ ਹੋ ਜਾਣ ਦੀ ਖ਼ਬਰ ਹੈ | ਕਮਲਜੀਤ ਸਿੰਘ ਅਤੇ ਉਸ ਦਾ ਸਾਥੀ ਗੋਬਿੰਦ ਆਪਣੇ ਨਾਲ ਗੁਰੀ ਨੂੰ ਪਿੰਡ ਹਰਬੰਸਪੁਰਾ ਆਪਣੇ ਮੋਟਰਸਾਈਕਲ 'ਤੇ ਛੱਡਣ ਜਾ ਰਹੇ ਸਨ, ਜਿਵੇਂ ਹੀ ਉਹ ਮਲੇਰਕੋਟਲਾ ਰੋਡ ...

ਪੂਰੀ ਖ਼ਬਰ »

ਬੱਚਿਆਂ ਨੂੰ ਮੁਫ਼ਤ ਬਾਕਸਿੰਗ ਸਿਖਾ ਕੇ ਆਤਮ-ਰੱਖਿਅਕ ਬਣਾਉਣਾ ਚਾਹੁੰਦੇ ਹਨ ਫ਼ੌਜ ਦੇ ਸਾਬਕਾ ਬਾਕਸਰ ਹੌਲਦਾਰ ਭੁਪਿੰਦਰ ਸਿੰਘ

ਸਮਰਾਲਾ, 26 ਮਈ (ਬਲਜੀਤ ਸਿੰਘ ਬਘੌਰ)-ਸ਼ਾਹੀ ਸਪੋਰਟਸ ਕਾਲਜ ਝਕੜੌਦੀ ਵਿਚ ਬਣੇ ਬਾਕਸਿੰਗ ਰਿੰਗ ਵਿਚ ਬਾਕਸਿੰਗ ਦੀ ਸਿਖਲਾਈ ਦੇ ਮੁਕਾਬਲਿਆਂ ਵਿਚ ਲੜਕੇ ਨੇ ਲੜਕੀ ਹਰਕਮਲਪ੍ਰੀਤ ਕੌਰ ਨੂੰ ਪੰਚ ਮਾਰਿਆ ਤਾਂ ਲੜਕੀ ਘਬਰਾ ਗਈ | ਜਦ ਲੜਕੀ ਨੇ ਸੰਭਲ ਕੇ ਰਿੰਗ ਦੇ ਵਿਚ ਲੜਕੇ ...

ਪੂਰੀ ਖ਼ਬਰ »

ਛੋਟੇ ਬੱਚਿਆਂ ਨੂੰ ਪੜ੍ਹਾਈ ਲਈ ਪ੍ਰੇਰਿਤ ਕਰਨ ਸਬੰਧੀ ਕਿਤਾਬ 'ਮੰਮਾ ਆਈ ਕੈਨ ਰੀਡ' ਪ੍ਰਕਾਸ਼ਿਤ

ਲੁਧਿਆਣਾ, 26 ਮਈ (ਕਵਿਤਾ ਖੁੱਲਰ)-ਛੋਟੇ ਬੱਚਿਆਂ ਨੂੰ ਪੜ੍ਹਾਈ ਲਈ ਉਤਸ਼ਾਹਿਤ ਕਰਨ ਲਈ ਅੱਜ ਇਕ ਕਿਤਾਬ 'ਮੰਮਾ ਆਈ ਕੈਨ ਰੀਡ' ਦਾ ਵਿਮੋਚਨ ਸਰਾਭਾ ਨਗਰ ਵਿਚ ਸਥਿਤ ਪਲੇਵੇ ਸਕੂਲ ਕਮਆਨ ਵਿਚ ਕੀਤਾ ਗਿਆ | ਇਹ ਕਿਤਾਬ ਲੇਖਿਕਾ ਜੋਤੀ ਬਾਂਸਲ ਵਲੋਂ ਲਿਖੀ ਗਈ ਪਹਿਲੀ ਕਿਤਾਬ ਹੈ ...

ਪੂਰੀ ਖ਼ਬਰ »

ਜਲ ਸਪਲਾਈ ਕਾਮਿਆਂ ਵਲੋਂ ਕਿਰਤ ਕਾਨੂੰਨ ਲਾਗੂ ਕਰਵਾਉਣ ਲਈ ਮੁਹਾਲੀ 'ਚ ਸੂਬਾ ਪੱਧਰੀ ਧਰਨਾ 18 ਜੂਨ ਨੂੰ

ਲੁਧਿਆਣਾ, 26 ਮਈ (ਸਲੇਮਪੁਰੀ)-ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਪ੍ਰਧਾਨ ਕੁਲਦੀਪ ਸਿੰਘ ਬੁੱਢੇਵਾਲ ਦੀ ਅਗਵਾਈ ਹੇਠ ਜਥੇਬੰਦੀ ਦੀ ਸੂਬਾ ਪੱਧਰੀ ਮੀਟਿੰਗ ਹੋਈ | ਇਸ ਮੌਕੇ ਜਥੇਬੰਦੀ ਦੇ ਸੂਬਾ ਮੀਤ ਪ੍ਰਧਾਨ ਭੁਪਿੰਦਰ ਸਿੰਘ ...

ਪੂਰੀ ਖ਼ਬਰ »

ਐਸ.ਡੀ.ਐਫ. ਜਲਦੀ ਹੀ ਪੰਜਾਬ ਪੱਧਰ 'ਤੇ ਕੋਰ ਕਮੇਟੀ ਦਾ ਗਠਨ ਕਰੇਗੀ-ਜਸਪ੍ਰੀਤ ਸਿੰਘ ਹੌਬੀ

ਲੁਧਿਆਣਾ, 26 ਮਈ (ਕਵਿਤਾ ਖੁੱਲਰ)-ਵਿਦਿਆਰਥੀ ਜਥੇਬੰਦੀ ਸਟੂਡੈਂਟਸ ਡੈਮੋਕ੍ਰੈਟਿਕ ਫੈਡਰੇਸ਼ਨ (ਐਸ.ਡੀ.ਐਫ) ਦੇ ਕੌਮੀ ਪ੍ਰਧਾਨ ਜਸਪ੍ਰੀਤ ਸਿੰਘ ਹੌਬੀ ਨੇ ਇਕ ਵਿਸ਼ੇਸ਼ ਮੀਟਿੰਗ ਦੌਰਾਨ ਪੰਜਾਬ ਪੱਧਰ ਦੀ ਕੋਰ ਕਮੇਟੀ ਦਾ ਜਲਦੀ ਗਠਨ ਕਰਨ ਦਾ ਐਲਾਨ ਕੀਤਾ ਹੈ | ਉਨ੍ਹਾਂ ...

ਪੂਰੀ ਖ਼ਬਰ »

ਭਾਈ ਰਣਧੀਰ ਸਿੰਘ ਨਗਰ ਵਿਖੇ ਰਣਜੀਤ ਸਿੰਘ ਢਿੱਲੋਂ ਤੇ ਕਮਲਜੀਤ ਸਿੰਘ ਗਰੇਵਾਲ ਦਾ ਸਨਮਾਨ

ਲੁਧਿਆਣਾ, 26 ਮਈ (ਅਮਰੀਕ ਸਿੰਘ ਬੱਤਰਾ)-ਅਕਾਲੀ ਦਲ ਹਲਕਾ ਪੱਛਮੀ ਦਾ ਸਾਬਕਾ ਕੌਾਸਲਰ ਹਰਪ੍ਰੀਤ ਸਿੰਘ ਬੇਦੀ ਤੇ ਗੁਰਦੀਪ ਸਿੰਘ ਲੀਲ ਦੀ ਅਗਵਾਈ ਹੇਠ ਭਾਈ ਰਣਧੀਰ ਸਿੰਘ ਨਗਰ ਵਿਖੇ ਜਥੇਦਾਰ ਚਰਨ ਸਿੰਘ ਦੇ ਗ੍ਰਹਿ ਵਿਖੇ ਹੋਈ ਜਿਸ ਵਿਚ ਜ਼ਿਲ੍ਹਾ ਅਕਾਲੀ ਜਥਾ ਸ਼ਹਿਰੀ ...

ਪੂਰੀ ਖ਼ਬਰ »

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੰਥਿਆ ਸੰਪੂਰਨਤਾ ਸਮਾਗਮ

36 ਪ੍ਰਾਣੀ ਗੁਰੂ ਵਾਲੇ ਬਣੇ ਇਯਾਲੀ/ਥਰੀਕੇ, 26 ਮਈ (ਰਾਜ ਜੋਸ਼ੀ)-ਸਥਾਨਕ ਪਿੰਡ ਨਿਊਾ ਰਾਜਗੁਰੂ ਨਗਰ ਵਿਖੇ ਸਥਿਤ ਗੁਰਦੁਆਰਾ ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ (ਅਮਨ ਪਾਰਕ) ਅਤੇ ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ (ਅਵਤਾਰ ਨਗਰ) ਦੀਆਂ ਪ੍ਰਬੰਧਕਾਂ ਕਮੇਟੀਆਂ ਦੇ ਉਦਮ ...

ਪੂਰੀ ਖ਼ਬਰ »

27 ਅੰਗਹੀਣਾਂ ਨੂੰ ਬਨਾਉਟੀ ਅੰਗ ਪ੍ਰਦਾਨ

ਲੁਧਿਆਣਾ, 26 ਮਈ (ਸਲੇਮਪੁਰੀ)-ਭਾਰਤ ਵਿਕਾਸ ਪ੍ਰੀਸ਼ਦ ਡਾਕਟਰ ਕਿਚਲੂ ਸ਼ਾਖਾ ਵਲੋਂ ਭਾਰਤ ਵਿਕਾਸ ਪ੍ਰੀਸ਼ਦ ਚੈਰੀਟੇਬਲ ਟਰੱਸਟ ਪੰਜਾਬ ਦੇ ਸਹਿਯੋਗ ਨਾਲ ਮਹਾਰਿਸ਼ੀ ਵਾਲਮੀਕਿ ਨਗਰ ਸਥਿਤ ਵਿਕਲਾਂਗ ਸਹਾਇਤਾ ਕੇਂਦਰ ਵਿਚ ਅੰਗਹੀਣਾਂ ਨੂੰ ਬਣਾਉਟੀ ਅੰਗ ਪ੍ਰਦਾਨ ਕਰਨ ...

ਪੂਰੀ ਖ਼ਬਰ »

ਪੰਜ ਕਿੱਲੋ ਵਾਲੇ ਛੋਟੇ ਸਲੰਡਰ ਦੀ ਖਰੀਦ ਪ੍ਰਤੀ ਲੋਕਾਂ 'ਚ ਨਹੀਂ ਦਿਲਚਸਪੀ

ਲੁਧਿਆਣਾ, 26 ਮਈ (ਜੁਗਿੰਦਰ ਸਿੰਘ ਅਰੋੜਾ)-ਪੰਜ ਕਿੱਲੋ ਵਾਲੇ ਛੋਟੇ ਰਸੋਈ ਗੈਸ ਸਲੰਡਰ ਦੀ ਖਰੀਦ ਪ੍ਰਤੀ ਲੋਕਾਂ 'ਚ ਕੋਈ ਵਿਸ਼ੇਸ਼ ਦਿਲਚਸਪੀ ਨਜਰ ਨਹੀਂ ਆ ਰਹੀ | ਗੈਸ ਕੰਪਨੀਆਂ ਵਲੋਂ ਲੋਕਾਂ ਦੀ ਸਹੂਲਤ ਲਈ ਪੰਜ ਕਿੱਲੋ ਵਾਲਾ ਛੋਟਾ ਸਲੰਡਰ ਮਾਰਕੀਟ 'ਚ ਉਤਾਰਿਆ ਗਿਆ ਤਾਂ ...

ਪੂਰੀ ਖ਼ਬਰ »

ਜੀ.ਜੀ.ਐਨ.ਆਈ.ਐਮ. ਟੀ. ਦਾ ਨਤੀਜਾ ਸ਼ਾਨਦਾਰ

ਲੁਧਿਆਣਾ, 26 ਮਈ (ਬੀ.ਐਸ.ਬਰਾੜ)-ਗੁੱਜਰਾਂਵਾਲਾ ਗੁਰੂ ਨਾਨਕ ਇੰਸਟੀਚਿਊਟ ਆਫ ਮੈਨੇਜਮੇਂਟ ਐਾਡ ਟੈਕਨੋਲੋਜੀ ਦੇ ਵਿਦਿਆਰਥੀਆਂ ਨੇ ਆਈ.ਕੇ.ਜੀ. ਪੰਜਾਬ ਤਕਨੀਕੀ ਯੂਨੀਵਰਸਿਟੀ ਦੁਆਰਾ ਵਲੋਂ ਐਲਾਨੇ ਨਤੀਜੇ ਵਿਚ ਜੀ.ਜੀ.ਐਨ.ਆਈ.ਐਮ. ਟੀ. ਦੇ ਵਿਦਿਆਰਥੀਆਂ ਨੇ ਨਾਮਣਾ ਖੱਟਿਆ ...

ਪੂਰੀ ਖ਼ਬਰ »

ਘਰੇਲੂ ਰਸੋਈ ਗੈਸ ਦੀ ਵਾਪਰਕ ਵਰਤੋਂ ਕਰਨਾ ਨਿਯਮਾਂ ਦੀ ਉਲੰਘਣਾ

ਲੁਧਿਆਣਾ, 26 ਮਈ (ਜੁਗਿੰਦਰ ਅਰੋੜਾ)-ਘਰੇਲੂ ਰਸੋਈ ਗੈਸ ਸਿਲੰਡਰ ਦੀ ਕਾਰੋਬਾਰ ਜਾਂ ਵਪਾਰ ਵਾਸਤੇ ਵਰਤੋਂ ਕਰਨਾ ਪੂਰੀ ਤਰ੍ਹਾਂ ਨਿਯਮਾਂ ਦੀ ਉਲੰਘਣਾ ਹੈ | ਜਾਣਕਾਰੀ ਅਨੁਸਾਰ ਕਾਰੋਬਾਰ ਵਾਸਤੇ ਵਪਾਰਕ ਰਸੋਈ ਗੈਸ ਸੈਲੰਡਰ ਦੀ ਵਰਤੋਂ ਕੀਤੀ ਜਾ ਸਕਦੀ ਹੈ, ਜਿਸ ਵਾਸਤੇ ...

ਪੂਰੀ ਖ਼ਬਰ »

ਕੈਪੀਟਲ ਮਾਰੀਕਟ ਤੇ ਕਮੇਟੀ ਇਨਵੈਸਟਰਜ਼ ਪ੍ਰੋਟੈਕਸ਼ਨ ਜਾਗਰੂਕਤਾ ਕਾਨਫਰੰਸ

ਫੁੱਲਾਂਵਾਲ, 26 ਮਈ (ਮਨਜੀਤ ਸਿੰਘ ਦੁੱਗਰੀ)-ਸੀ.ਐਸ. ਮੈਂਬਰਾਂ ਲਈ ਕੌਮੀ ਕਾਨਫਰੰਸ ਆਈ.ਸੀ.ਏ.ਆਈ. ਭਵਨ, ਪੱਖੋਵਾਲ ਰੋਡ, ਲੁਧਿਆਣਾ ਵਿਖੇ ਭਾਰਤ ਦੇ ਚਾਰਟਰਡ ਅਕਾਊਾਟੈਂਟਸ ਦੇ ਉਤਰੀ ਭਾਰਤ ਖੇਤਰੀ ਕੌਾਸਲ ਦੀ ਲੁਧਿਆਣਾ ਸ਼ਾਖਾ ਵਲੋਂ ਕੀਤੀ ਗਈ¢ ਜਿਸ ਦੀ ਪ੍ਰਧਾਨਗੀ ...

ਪੂਰੀ ਖ਼ਬਰ »

ਕੇਂਦਰ 'ਚ ਭਾਜਪਾ ਦੀ ਸਰਕਾਰ ਬਣਨੀ ਹਰ ਵਰਗ ਦੇ ਹਿੱਤ ਵਿਚ ਹੋਵੇਗੀ:ਹਨੀ ਗੁਰਮੇਲ

ਲੁਧਿਆਣਾ, 26 ਮਈ (ਪੁਨੀਤ ਬਾਵਾ)-ਭਾਰਤੀ ਜਨਤਾ ਪਾਰਟੀ ਲੁਧਿਆਣਾ ਸ਼ਹਿਰੀ ਦੀ ਕਾਰਜਕਾਰਨੀ ਦੇ ਮੈਂਬਰ ਤੇ ਵਾਰਡ ਨੰਬਰ 66 ਦੇ ਇੰਚਾਰਚ ਭੁਪਿੰਦਰ ਸਿੰਘ ਹਨੀ ਗੁਰਮੇਲ ਨੇ ਕਿਹਾ ਕਿ ਕੇਂਦਰ ਵਿਚ ਲਗਾਤਾਰ ਦੂਸਰੀ ਵਾਰ ਭਾਜਪਾ ਦੀ ਸਰਕਾਰ ਬਣਨ ਜਾ ਰਹੀ ਹੈ, ਜੋ ਦੇਸ਼ ਦੇ ਹਰ ...

ਪੂਰੀ ਖ਼ਬਰ »

ਮਹੇਸ਼ਇੰਦਰ ਸਿੰਘ ਗਰੇਵਾਲ ਨੇ ਅਕਾਲੀ ਦਲ-ਭਾਜਪਾ ਆਗੂਆਂ/ਵਰਕਰਾਂ ਤੇ ਵੋਟਰਾਂ ਦਾ ਕੀਤਾ ਧੰਨਵਾਦ

ਲੁਧਿਆਣਾ, 26 ਮਈ (ਅਮਰੀਕ ਸਿੰਘ ਬੱਤਰਾ)-ਲੁਧਿਆਣਾ ਤੋਂ ਲੋਕ ਸਭਾ ਦੀ ਚੋਣ ਲੜੇ ਸ਼੍ਰੋਮਣੀ ਅਕਾਲੀ ਦਲ-ਭਾਜਪਾ ਦੇ ਉਮੀਦਵਾਰ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਕਿਹਾ ਹੈ ਕਿ ਜਨਤਾ ਨੇ ਜੋ ਫਤਵਾ ਦਿੱਤਾ ਹੈ ਕਿ ਉਸ ਨੂੰ ਖਿੜ੍ਹੇ ਮੱਥੇ ਪ੍ਰਵਾਨ ਕਰਦਾ ਹਾਂ ਅਤੇ ਜਨਤਾ ਨੂੰ ...

ਪੂਰੀ ਖ਼ਬਰ »

ਸਕਾਟਲੈਂਡ ਵਿਖੇ ਬੈਡਮਿੰਟਨ ਮੁਕਾਬਲੇ 'ਚ ਲਕਸ਼ੈ ਸ਼ਰਮਾ ਨੇ ਸੋਨ ਤੇ ਚਾਂਦੀ ਤਮਗਾ ਜਿੱਤਿਆ

ਲੁਧਿਆਣਾ, 26 ਮਈ (ਪੁਨੀਤ ਬਾਵਾ)-ਮਹਾਂਨਗਰ ਦੇ ਵਸਨੀਕ ਲਕਸ਼ੈ ਸ਼ਰਮਾ ਨੇ ਨੈਸ਼ਨਲ ਬੈਡਮਿੰਟਨ ਅਕੈਡਮੀ ਗਲਾਸਗੋਅ ਸਕਾਟਲੈਂਡ ਯੂ.ਕੇ. ਵਿਖੇ ਗਲਾਸਗੋਅ ਯੂਥ ਇੰਟਰਨੈਸ਼ਨਲ ਬੈਡਮਿੰਟਨ ਚੈਪੀਅਨਸ਼ਿੱਪ ਦੌਰਾਨ ਅੰਡਰ 15 ਸਿੰਗਲ 'ਚ ਸੋਨ ਤੇ ਅੰਡਰ 15 ਡਬਲ 'ਚ ਚਾਂਦੀ ਦਾ ਤਮਗਾ ...

ਪੂਰੀ ਖ਼ਬਰ »

ਨਿੱਕੀ ਰਿਐਤ ਨੇ ਬਿੱਟੂ ਦੀ ਸ਼ਾਨਦਾਰ ਜਿੱਤ 'ਤੇ ਖੁਸ਼ੀ ਪ੍ਰਗਟਾਈ

ਢੰਡਾਰੀ ਕਲਾਂ, 26 ਮਈ (ਪਰਮਜੀਤ ਸਿੰਘ ਮਠਾੜੂ)-ਲੋਕ ਸਭਾ ਚੋਣਾਂ ਵਿਚ ਕਾਂਗਰਸੀ ਉਮੀਦਵਾਰ ਰਵਨੀਤ ਸਿੰਘ ਬਿੱਟੂ ਨੂੰ ਸ਼ਾਨਦਾਰ ਜਿੱਤ ਪ੍ਰਾਪਤ ਹੋਈ¢ ਮਹਿਲਾ ਕਾਂਗਰਸ ਦੱਖਣੀ 1(ਅਰਬਨ) ਦੀ ਪ੍ਰਧਾਨ ਨਿੱਕੀ ਰਿਐਤ ਨੇ ਇਸ ਜਿੱਤ 'ਤੇ ਸੰਸਦ ਮੈਂਬਰ ਬਿੱਟੂ ਨੂੰ ਮੁਬਾਰਕਬਾਦ ...

ਪੂਰੀ ਖ਼ਬਰ »

ਡਾਇਬਿਟੀਜ਼ ਦੀ ਬਿਮਾਰੀ 'ਤੇ ਰਾਜ ਪੱਧਰੀ ਸੈਮੀਨਾਰ

ਲੁਧਿਆਣਾ, 26 ਮਈ (ਸਲੇਮਪੁਰੀ)-ਦਿਆਨੰਦ ਹਸਪਤਾਲ ਵਲੋਂ ਰਿਸਰਚ ਸੁਸਾਇਟੀ ਫਾਰ ਦਾ ਸਟੱਡੀ ਆਫ਼ ਡਾਇਬੇਟੀਜ਼ ਇਨ ਇੰਡੀਅਨ ਤੇ ਇੰਡੀਅਨ ਡਾਇਟੇਟਿਕ ਐਸੋਸੀਏਸ਼ਨ ਦੇ ਸਹਿਯੋਗ ਨਾਲ ਡਾਇਬੇਟੀਜ਼ ਬਿਮਾਰੀ ਉੱਪਰ ਇਕ ਰਾਜ ਪੱਧਰੀ ਸੈਮੀਨਾਰ ਕਰਵਾਇਆ ਗਿਆ, ਜਿਸਦਾ ਉਦਘਾਟਨ ...

ਪੂਰੀ ਖ਼ਬਰ »

ਵਿਸ਼ਵ ਸਿਜੋਫੇਨੀਆ ਦਿਵਸ ਮੌਕੇ ਵੱਖ-ਵੱਖ ਹਸਪਤਾਲਾਂ 'ਚ ਜਾਗਰੂਕਤਾ ਸਮਾਗਮ

ਲੁਧਿਆਣਾ, 26 ਮਈ (ਸਲੇਮਪੁਰੀ)- ਸੰਸਾਰ ਸਿਜੋਫੇਨੀਆ ਦਿਵਸ ਮੌਕੇ ਸ਼ਹਿਰ ਦੇ ਵੱਖ-ਵੱਖ ਹਸਪਤਾਲਾਂ 'ਚ ਜਾਗਰੂਕਤਾ ਪ੍ਰੋਗਰਾਮ ਕਰਵਾਏ ਗਏ, ਜਿਸ 'ਚ ਮਾਹਿਰ ਡਾਕਟਰਾਂ ਨੇ ਇਸ ਬੀਮਾਰੀ ਦੀ ਪਛਾਣ, ਕਰਨ ਦੇ ਲੱਛਣ ਤੇ ਇਲਾਜ ਸੰਬੰਧੀ ਜਾਣਕਾਰੀ ਦਿੱਤੀ | ਸ਼ਹਿਰ ਦੇ ਹੋਰਨਾਂ ...

ਪੂਰੀ ਖ਼ਬਰ »

ਜਲ-ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਮੁਲਾਜ਼ਮਾਂ ਦੀ ਜਥੇਬੰਦੀ ਦੀ ਸੂਬਾ ਪੱਧਰੀ ਮੀਟਿੰਗ

ਲੁਧਿਆਣਾ, 26 ਮਈ (ਸਲੇਮਪੁਰੀ)-ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਦਫ਼ਤਰੀ ਠੇਕਾ ਮੁਲਾਜ਼ਮਾਂ ਦੀ ਜਥੇਬੰਦੀ ਸਬ ਕਮੇਟੀ/ਦਫ਼ਤਰੀ ਸਟਾਫ਼, ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੀ ਸੂਬਾ ਕਮੇਟੀ ਦੀ ਮੀਟਿੰਗ ਸਬ ਕਮੇਟੀ ਸੂਬਾ ਪ੍ਰਧਾਨ ...

ਪੂਰੀ ਖ਼ਬਰ »

ਕੈਨੇਡੀਅਨ ਅਕੈਡਮੀ ਨੇ ਲਗਵਾਇਆ ਇਕ ਹੋਰ ਆਸਟ੍ਰੇਲੀਆ ਦਾ ਸਟੱਡੀ ਵੀਜ਼ਾ

ਫ਼ਰੀਦਕੋਟ, 26 ਮਈ (ਜਸਵੰਤ ਸਿੰਘ ਪੁਰਬਾ)-ਗੀਤਿਕ ਸਪੁੱਤਰੀ ਰਾਜਿੰਦਰ ਕੁਮਾਰ ਵਾਸੀ ਬਰਨਾਲਾ ਨੇ ਦੱਸਿਆ ਕਿ ਉਸ ਨੇ ਆਪਣੀ ਬਾਰ੍ਹਵੀਂ ਦੀ ਪੜ੍ਹਾਈ ਕਰਨ ਤੋਂ ਬਾਅਦ ਆਈਲੈਟਸ ਕੀਤੀ | ਜਿਸ 'ਚੋਂ ਉਸ ਨੇ 6 (5.5) ਬੈਂਡ ਪ੍ਰਾਪਤ ਕੀਤੇ ਤੇ ਉਸ ਨੇ ਅਗਲੀ ਪੜ੍ਹਾਈ ਵਿਦੇਸ਼ 'ਚ ਕਰਨ ...

ਪੂਰੀ ਖ਼ਬਰ »

ਬਹੁਤਕਨੀਕੀ ਕਾਲਜ 'ਚ ਇਨਾਮ ਵੰਡ ਸਮਾਗਮ

ਲੁਧਿਆਣਾ, 26 ਮਈ (ਬੀ.ਐਸ.ਬਰਾੜ)-ਰਿਸ਼ੀ ਨਗਰ ਵਿਖੇ ਸਥਿਤ ਸਤਿਗੁਰੂ ਰਾਮ ਸਿੰਘ ਸਰਕਾਰੀ ਬਹੁਤਕਨੀਕੀ ਕਾਲਜ ਲੜਕੀਆਂ ਵਿਖੇ ਜੂਨੀਅਰ ਵਿਦਿਆਰਥਣਾਂ ਵਲੋ ਆਖਰੀ ਸਾਲ ਦੀਆਂ ਵਿਦਿਆਰਥਣਾਂ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ | ਵਿਦਾਇਗੀ ਸਮਾਗਮ ਵਿਚ ਰੰਗਾਰੰਗ ਪ੍ਰੋਗਰਾਮ ...

ਪੂਰੀ ਖ਼ਬਰ »

ਮੁਫ਼ਤ ਕੈਂਸਰ ਜਾਂਚ ਕੈਂਪ ਲਗਾਇਆ

ਲੁਧਿਆਣਾ, 26 ਮਈ (ਬੀ.ਐਸ ਬਰਾੜ)-ਏਕ ਨੂਰ ਚੈਰੀਟੇਬਲ ਐਜੁਕੇਸ਼ਨਲ ਐਾਡ ਵੈਲਫੇਅਰ ਟਰੱਸਟ ਤੇ ਵਰਲਡ ਕੈਂਸਰ ਕੇਅਰ ਚੈਰੀਟੇਸਲ ਟਰੱਸਟ ਦੇ ਸਹਿਯੋਗ ਨਾਲ ਟਰੱਸਟ ਦੇ ਸਾਬਕਾ ਚੇਅਰਮੈਨ ਸਵ: ਰਣਧੀਰ ਸਿੰਘ ਧੀਰੀ ਦੀ ਯਾਦ 'ਚ 9ਵਾਂ ਮੁਫ਼ਤ ਕੈਂਸਰ ਜਾਂਚ ਕੈਂਪ ਮਾਡਲ ਗ੍ਰਾਮ ...

ਪੂਰੀ ਖ਼ਬਰ »

ਸਰਕਾਰ ਸਿੱਖਿਆ ਰੈਗੂਲੇਟਰੀ ਕਮਿਸ਼ਨ ਜਲਦ ਲਾਗੂ ਕਰੇ-ਪੇਰੈਂਟਸ ਐਸੋਸੀਏਸ਼ਨ

ਮਾਛੀਵਾੜਾ ਸਾਹਿਬ, 26 ਮਈ (ਮਨੋਜ ਕੁਮਾਰ)-ਸਥਾਨਕ ਪੱਧਰ 'ਤੇ ਬਣੀ ਪੇਰੈਂਟਸ ਐਸੋਸੀਏਸ਼ਨ ਦੀ ਮੀਟਿੰਗ ਪ੍ਰਧਾਨ ਕੇਵਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਪ੍ਰਾਈਵੇਟ ਸਕੂਲਾਂ ਵਿਚ ਪੜ੍ਹਦੇ ਬੱਚਿਆਂ ਦੇ ਮਾਪਿਆਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ 'ਤੇ ਵਿਚਾਰ ਚਰਚਾ ...

ਪੂਰੀ ਖ਼ਬਰ »

ਬੀਬੀ ਬਿੱਟੀ ਨੇ ਕੂੰਮ ਕਲਾਂ ਸਕੂਲ 'ਚ ਵਿਦਿਆਰਥਣਾਂ ਨੂੰ ਸਾਈਕਲ ਵੰਡੇ

ਕੁਹਾੜਾ, 26 ਮਈ (ਤੇਲੂ ਰਾਮ ਕੁਹਾੜਾ)-ਪੰਜਾਬ ਸਰਕਾਰ ਦੀ ਮਾਈ ਭਾਗੋ ਯੋਜਨਾ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੂੰਮ ਕਲਾਂ ਵਿਚ ਗਿਆਰ੍ਹਵੀਂ ਅਤੇ ਬਾਰ੍ਹਵੀਂ ਜਮਾਤਾਂ ਦੀਆਂ 70 ਵਿਦਿਆਰਥਣਾਂ ਨੂੰ ਸਾਈਕਲ ਵੰਡੇ ਗਏ | ਸਾਈਕਲਾਂ ਦੀ ਵੰਡ ਵਿਧਾਨ ਸਭਾ ਹਲਕਾ ...

ਪੂਰੀ ਖ਼ਬਰ »

ਮੀਤਕੇ ਗੋਤ ਦੇ ਵਡੇਰਿਆਂ ਦੀ ਯਾਦ 'ਚ ਜੋੜ ਮੇਲਾ ਮਨਾਇਆ

ਮਲੌਦ, 26 ਮਈ (ਸਹਾਰਨ ਮਾਜਰਾ)-ਪ੍ਰਬੰਧਕ ਕਮੇਟੀ ਵਲੋਂ ਮੀਤਕੇ ਗੋਤ ਭਾਈਚਾਰਾ, ਇਲਾਕਾ ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਸਦਕਾ ਮੀਤਕੇ ਗੋਤਰ ਦੇ ਅਸਥਾਨਾਂ ਪਿੰਡ ਧੌਲਖੁਰਦ ਵਿਖੇ ਵਡੇਰਿਆਂ ਦੀ ਯਾਦ ਸਮਰਪਿਤ ਸਾਲਾਨਾ ਜੋੜ ਮੇਲੇ ਤੇ ਸਮਾਗਮ ਕਰਵਾਏ ਗਏ | ਇਸ ਮੌਕੇ ...

ਪੂਰੀ ਖ਼ਬਰ »

ਜਗਜੀਵਨ ਵਲੋਂ ਮੁਨੀਸ਼ ਤਿਵਾੜੀ ਨੂੰ ਵਧਾਈ

ਮਲੌਦ, 26 ਮਈ (ਸਹਾਰਨ ਮਾਜਰਾ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕੇਂਦਰੀ ਆਗੂ ਮੁਨੀਸ਼ ਤਿਵਾੜੀ ਦੇ ਅਤਿ ਨਜ਼ਦੀਕੀ ਸਾਥੀ ਜਗਜੀਵਨ ਪਾਲ ਸਿੰਘ ਗਿੱਲ ਨੇ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਜਿੱਤੇ ਮਨੀਸ਼ ਤਿਵਾੜੀ ਨਾਲ ਮਿਲ ਕੇ ਵਿਸ਼ੇਸ਼ ਮੁਲਾਕਾਤ ਕੀਤੀ ਅਤੇ ...

ਪੂਰੀ ਖ਼ਬਰ »

ਨਵਾਂ ਪਿੰਡ ਕਿਸ਼ਨਪੁਰਾ ਵਿਖੇ ਧਾਰਮਿਕ ਸਮਾਗਮ ਕਰਵਾਏ

ਮਲੌਦ, 26 ਮਈ (ਸਹਾਰਨ ਮਾਜਰਾ)-ਨਵਾਂ ਪਿੰਡ ਕਿਸ਼ਨਪੁਰਾ ਵਿਖੇ ਬਾਬਾ ਸਿੱਧਸਰ ਸਾਹਿਬ ਦੇ ਅਸਥਾਨਾ ਤੇ ਸਾਲਾਨਾ ਜੋੜ ਮੇਲੇ ਸਬੰਧੀ ਵਿਸ਼ਾਲ ਸਮਾਗਮ ਆਯੋਜਿਤ ਕੀਤਾ ਗਿਆ | ਸਵੇਰ ਤੋਂ ਚੱਲੇ ਧਾਰਮਿਕ ਸਮਾਗਮਾਂ ਦੀ ਕੜੀ ਦੌਰਾਨ ਸ਼ਾਮ ਨੂੰ ਕਵੀਸ਼ਰੀ ਜਥਿਆਂ ਨੇ ਸੰਗਤਾਂ ...

ਪੂਰੀ ਖ਼ਬਰ »

ਗੁਰਚਰਨ ਸਿੰਘ ਨੰਦੀ ਸ਼੍ਰੋਮਣੀ ਕਮੇਟੀ ਦੇ ਮੈਨੇਜਰ ਬਣੇ

ਬੀਜਾ, 26 ਮਈ (ਰਣਧੀਰ ਸਿੰਘ ਧੀਰਾ)-ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਚਰਨ ਛੋਹ ਪ੍ਰਾਪਤ ਗੁਰਦੁਆਰਾ ਮੰਜੀ ਸਾਹਿਬ ਕੋਟਾਂ ਵਿਖੇ ਪਿਛਲੇ ਲੰਮੇ ਸਮੇਂ ਤੋਂ ਬਤੌਰ ਲੇਖਾਕਾਰ ਸੇਵਾ ਨਿਭਾ ਰਹੇ ਗੁਰਚਰਨ ਸਿੰਘ ਨੰਦੀ ਨੂੰ ਵਧੀਆਂ ਸੇਵਾਵਾਂ ਬਦਲੇ ਸ਼ੋ੍ਰਮਣੀ ਕਮੇਟੀ ...

ਪੂਰੀ ਖ਼ਬਰ »

ਜਰਖੜ ਵਿਖੇ ਓਲੰਪੀਅਨ ਪਿ੍ਥੀਪਾਲ ਸਿੰਘ ਹਾਕੀ ਫ਼ੈਸਟੀਵਲ ਜਾਰੀ

ਡੇਹਲੋਂ, 26 ਮਈ (ਅੰਮਿ੍ਤਪਾਲ ਸਿੰਘ ਕੈਲੇ)-ਮਾਤਾ ਸਾਹਿਬ ਕੌਰ ਖੇਡ ਸਟੇਡੀਅਮ ਜਰਖੜ ਵਿਖੇ ਮਾਤਾ ਸਾਹਿਬ ਕੌਰ ਸਪੋਰਟਸ ਚੈਰੀਟੇਬਲ ਟਰੱਸਟ ਵਲੋਂ ਕਰਾਏ ਜਾ ਰਹੇ 9ਵੇਂ ਓਲੰਪੀਅਨ ਪਿ੍ਥੀਪਾਲ ਸਿੰਘ ਹਾਕੀ ਫ਼ੈਸਟੀਵਲ ਦੇ ਛੇਵੇਂ ਦਿਨ ਅੰਡਰ-17 ਸਾਲ ਜੂਨੀਅਰ ਵਰਗ ਦੇ ਦਿਲਕਸ਼ ...

ਪੂਰੀ ਖ਼ਬਰ »

ਸ੍ਰੀਮਦ ਭਗਵਤ ਕਥਾ ਤੀਜੇ ਦਿਨ 'ਚ ਵੀ ਜਾਰੀ

ਖੰਨਾ, 26 ਮਈ (ਹਰਜਿੰਦਰ ਸਿੰਘ ਲਾਲ)-ਸਥਾਨਕ ਨੰਦ ਸਿੰਘ ਐਵੀਨਿਊ ਵਿਚ ਕੌਾਸਲਰ ਰੂਬੀ ਭਾਟੀਆ, ਉਨ੍ਹਾਂ ਦੇ ਪਤੀ ਹਰਜੀਤ ਸਿੰਘ ਭਾਟੀਆ ਦੇ ਸਹਿਯੋਗ ਨਾਲ ਸ੍ਰੀਮਦ ਭਗਵਤ ਕਥਾ ਗਿਆਨ-ਯੱਗ ਤੀਸਰੇ ਦਿਨ ਵੀ ਜਾਰੀ ਰਹੀ, ਜਿਸ ਦੌਰਾਨ ਕਥਾ ਵਿਆਸ ਸਵਾਮੀ ਸ੍ਰੀ ਹੇਮੰਤ ਕ੍ਰਿਸ਼ਨਾ ...

ਪੂਰੀ ਖ਼ਬਰ »

ਸਬ ਡਵੀਜ਼ਨ ਚਾਵਾ ਦੇ ਮੁਲਾਜ਼ਮਾਂ ਨੇ ਝੰਡਾ ਝੁਲਾਇਆ

ਬੀਜਾ, 26 ਮਈ (ਰਣਧੀਰ ਸਿੰਘ ਧੀਰਾ)-ਟੈਕਨੀਕਲ ਸਰਵਿਸਿਜ਼ ਯੂਨੀਅਨ ਯੂਨੀਅਨ ਰਜਿ: ਸਬ ਡਵੀਜ਼ਨ ਕਮੇਟੀ ਚਾਵਾ ਦੇ ਪ੍ਰਧਾਨ ਜਸਵੀਰ ਸਿੰਘ ਤੇ ਸਕੱਤਰ ਦਰਸ਼ਨ ਸਿੰਘ ਨੇ ਪੈੱ੍ਰਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਬ ਡਵੀਜ਼ਨ ਚਾਵਾ ਦੇ ਬਿਜਲੀ ਕਾਮਿਆਂ ਨੇ ਇਕੱਠੇ ਹੋ ਕੇ ...

ਪੂਰੀ ਖ਼ਬਰ »

ਗੁਰਮਤਿ ਸੇਵਾ ਸੁਸਾਇਟੀ ਨਿਰਮਲ ਆਸ਼ਰਮ ਵਲੋਂ ਨਵੀਂ ਐਾਬੂਲੈਂਸ ਲੋਕ ਅਰਪਣ

ਅਹਿਮਦਗੜ੍ਹ, 26 ਮਈ (ਰਣਧੀਰ ਸਿੰਘ ਮਹੋਲੀ)-ਧਾਰਮਿਕ ਅਤੇ ਸਮਾਜਿਕ ਕਾਰਜਾਂ ਨੂੰ ਸਮਰਪਿਤ ਗੁਰਮਤਿ ਸੇਵਾ ਸੁਸਾਇਟੀ ਨਿਰਮਲ ਆਸ਼ਰਮ ਜੰਡਾਲੀ ਅਹਿਮਦਗੜ੍ਹ ਵਿਖੇ ਇਲਾਕਾ ਵਾਸੀਆਂ ਦੀ ਸਿਹਤ ਸੇਵਾਵਾਂ ਲਈ ਨਵੀਂ ਐਾਬੂਲੈਂਸ ਲਿਆਂਦੀ ਗਈ | ਸੰਸਥਾ ਦੇ ਮੁੱਖ ਸੰਚਾਲਕ ...

ਪੂਰੀ ਖ਼ਬਰ »

ਗੁਰਮਿਲਾਪ ਸਿੰਘ ਡੱਲਾ ਦੀ ਖੰਨਾ ਸੰਸਥਾ ਦਾ ਨਤੀਜਿਆਂ 'ਚ ਲਗਾਤਾਰ ਸ਼ਾਨਦਾਰ ਪ੍ਰਦਰਸ਼ਨ

ਖੰਨਾ, 26 ਮਈ (ਹਰਜਿੰਦਰ ਸਿੰਘ ਲਾਲ)-ਪੰਜਾਬ ਦੀ ਮਸ਼ਹੂਰ ਮੈਕਰੋ ਗਲੋਬਲ ਮੋਗਾ ਦੀ ਖੰਨਾ ਬਰਾਂਚ ਜੋ ਆਈਲੈਟਸ ਦੀ ਕੋਚਿੰਗ ਅਤੇ ਇੰਮੀਗਰੇਸਨ ਸੇਵਾਵਾਂ ਪ੍ਰਦਾਨ ਕਰ ਰਹੀ ਹੈ, ਵਲੋਂ ਹਰ ਰੋਜ਼ ਹੀ ਵੱਖ ਵੱਖ ਵਿਦਿਆਰਥੀਆਂ ਨੂੰ ਚੰਗੇ ਆਈਲੈਟਸ ਬੈਂਡ ਸਕੋਰ ਲੈਣ ਲਈ ਤਿਆਰ ...

ਪੂਰੀ ਖ਼ਬਰ »

12 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਖੰਨਾ, 26 ਮਈ (ਦਵਿੰਦਰ ਸਿੰਘ ਗੋਗੀ, ਮਨਜੀਤ ਸਿੰਘ ਧੀਮਾਨ)-ਖੰਨਾ ਪੁਲਿਸ ਨੇ ਇਕ ਵਿਅਕਤੀ ਨੂੰ 12 ਨਾਜਾਇਜ਼ ਸ਼ਰਾਬ ਦੀਆਂ ਬੋਤਲਾਂ ਸਮੇਤ ਕਾਬੂ ਕੀਤਾ ਗਿਆ | ਹੈੱਡ ਕਾਂਸਟੇਬਲ ਸੰਜੀਵ ਕੁਮਾਰ ਨੇ ਦੱਸਿਆ ਕਿ ਪੁਲਿਸ ਪਾਰਟੀ ਪਿੰਡ ਜਸਪਾਲੋਂ ਕੋਲ ਗਸ਼ਤ ਕਰ ਰਹੀ ਸੀ ਤਾਂ ਇਕ ...

ਪੂਰੀ ਖ਼ਬਰ »

ਮਿਸ ਪੰਜਾਬ ਮੁਕਾਬਲੇ ਦੇ ਅਡੀਸ਼ਨ ਵਿਚ ਮੁਟਿਆਰਾਂ ਵਲੋਂ ਆਪਣੇ ਹੁਨਰ ਦਾ ਪ੍ਰਦਰਸ਼ਨ

ਲੁਧਿਆਣਾ, 26 ਮਈ (ਪੁਨੀਤ ਬਾਵਾ)-ਸਥਾਨਕ ਕਲਾਰਾ ਇੰਟਰਨੈਸ਼ਨਲ ਵਿਖੇ ਜੀ-ਟਾਊਨ ਸੁਸਾਇਟੀ ਮੈਗਜ਼ੀਨ, ਫੈਸ਼ਨ ਤੇ ਲਾਈਫ ਸਟਾਈਲ ਆਧਾਰਿਤ ਮੈਗਜ਼ੀਨ ਨੇ ਕਲਾਰਾ ਇੰਟਰਨੈਸ਼ਨਲ ਬਿਊਟੀ ਅਕੈਡਮੀ ਲੁਧਿਆਣਾ ਦੇ ਸਹਿਯੋਗ ਨਾਲ ਮਿਸ ਪੰਜਾਬ ਦੇ ਅਡੀਸ਼ਨ ਕਰਵਾਏ ਗਏ | ਅੱਜ ਤੋਂ ...

ਪੂਰੀ ਖ਼ਬਰ »

ਜੀ.ਐਨ.ਆਈ.ਐਮ.ਟੀ. ਦਾ ਨਤੀਜਾ ਸ਼ਾਨਦਾਰ

ਲੁਧਿਆਣਾ, 26 ਮਈ (ਬੀ.ਐਸ.ਬਰਾੜ)-ਆਈ.ਕੇ. ਗੁਜਰਾਲ ਪੰਜਾਬ ਟੈਕਨੀਕਲ ਯੂੁਨੀਵਰਸਟੀ ਵਲੋਂ ਹਾਲ ਹੀ ਵਿਚ ਪ੍ਰਕਾਸ਼ਿਤ ਕੀਤੀ ਗਈ ਵੱਖ-ਵੱਖ ਕੋਰਸਾਂ ਦੀ ਮੈਰਿਟ ਲਿਸਟ ਵਿਚ ਹਰੇਕ ਕੋਰਸ 'ਚ ਪਹਿਲੇ ਦਸ ਸਥਾਨ ਐਲਾਨੇ ਗਏ, ਜਿਸ ਵਿਚ ਗੁਰੂ ਨਾਨਕ ਇੰਨਸਟੀਚੂਟ ਆਫ ਮੈਨੇਜਮੈਂਟ ਅਤੇ ...

ਪੂਰੀ ਖ਼ਬਰ »

ਜ਼ਿਲ੍ਹਾ ਕਾਂਗਰਸ ਕਮੇਟੀ ਸ਼ਹਿਰੀ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਮਾਤਾ ਦੇ ਅੰਤਿਮ ਸੰਸਕਾਰ ਮੌਕੇ ਕਈ ਆਗੂ ਪੁੱਜੇ

ਲੁਧਿਆਣਾ, 26 ਮਈ (ਕਵਿਤਾ ਖੁੱਲਰ)-ਜ਼ਿਲ੍ਹਾ ਕਾਂਗਰਸ ਕਮੇਟੀ ਲੁਧਿਆਣਾ ਸ਼ਹਿਰੀ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਮਾਤਾ ਸ੍ਰੀਮਤੀ ਸੀਤਾ ਰਾਣੀ ਜੋ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ | ਉਨ੍ਹਾਂ ਦੀ ਮਿ੍ਤਕ ਦੇਹ ਦਾ ਅੰਤਿਮ ਸਸਕਾਰ ਬਾਜਵਾ ਨਗਰ ਸ਼ਮਸ਼ਾਨਘਾਟ ਵਿਖੇ ...

ਪੂਰੀ ਖ਼ਬਰ »

-'ਮਾਮਲਾ ਹਲਕਾ ਪੂਰਬੀ 'ਚ ਸੀਵਰੇਜ ਜਾਮ ਸਮੱਸਿਆ ਦਾ'- ਸਮੱਸਿਆ ਦਾ ਜਲਦੀ ਪੁਖਤਾ ਹੱਲ ਨਾ ਹੋਣ 'ਤੇ ਕਾਂਗਰਸੀ ਕੌਾਸਲਰਾਂ ਨੇ ਦਿੱਤੀ ਧਰਨਾ ਦੇਣ ਦੀ ਚਿਤਾਵਨੀ

ਲੁਧਿਆਣਾ, 26 ਮਈ (ਅਮਰੀਕ ਸਿੰਘ ਬੱਤਰਾ)-ਵਿਧਾਨ ਸਭਾ ਹਲਕਾ ਪੂਰਬੀ ਅਧੀਨ ਪੈਂਦੇ ਰਾਹੋਂ ਰੋਡ, ਟਿੱਬਾ ਰੋਡ, ਤਾਜਪੁਰ ਰੋਡ ਅਤੇ ਆਸ ਪਾਸ ਦੀਆਂ ਕਾਲੋਨੀਆਂ ਵਿਚ ਸੀਵਰੇਜ ਜ਼ਾਮ ਤੋਂ ਪ੍ਰੇਸ਼ਾਨ ਕੌਾਸਲਰਾਂ ਨੇ ਸਨਿਚਰਵਾਰ ਨੂੰ ਮੇਅਰ ਬਲਕਾਰ ਸਿੰਘ ਸੰਧੂ ਨਾਲ ਕੀਤੀ ...

ਪੂਰੀ ਖ਼ਬਰ »

'ਲੱਖਾਂ ਸ਼ਹਿਰ ਵਾਸੀ ਬੈਠੇ ਹਨ ਬਾਰੂਦ ਦੇ ਢੇਰ 'ਤੇ

ਲੁਧਿਆਣਾ, 26 ਮਈ (ਅਮਰੀਕ ਸਿੰਘ ਬੱਤਰਾ)-ਸੂਰਤ 'ਚ ਇਕ ਕੋਚਿੰਗ ਸੈਂਟਰ ਨੂੰ ਲੱਗੀ ਅੱਗ ਦੌਰਾਨ ਮਾਰੇ ਗਏ ਵਿਦਿਆਰਥੀਆਂ ਕਾਰਨ ਲੁਧਿਆਣਾ ਵਾਸੀਆਂ 'ਚ ਵੀ ਦਹਿਸ਼ਤ ਦਾ ਮਾਹੌਲ ਹੈ ਕਿਉਂਕਿ ਸ਼ਹਿਰ 'ਚ ਜਿਥੇ ਬਣੀਆਂ ਸੈਂਕੜੇ ਬਹੁਮੰਜ਼ਿਲਾ ਇਮਾਰਤਾਂ ਵਿਚੋਂ ਜ਼ਿਆਦਾਤਰ ਅੱਗ ...

ਪੂਰੀ ਖ਼ਬਰ »

ਹਥਿਆਰਬੰਦ ਲੁਟੇਰੇ ਨੌਜਵਾਨ ਤੋਂ 45 ਹਜਾਰ ਦੀ ਨਕਦੀ ਖੋਹ ਕੇ ਫ਼ਰਾਰ

ਲੁਧਿਆਣਾ, 26 ਮਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਬਹਾਦਰ ਕੇ ਰੋਡ 'ਤੇ ਦੋ ਅਣਪਛਾਤੇ ਹਥਿਆਰਬੰਦ ਲੁਟੇਰੇ ਇਕ ਨੌਜਵਾਨ ਤੋਂ 45 ਹਜ਼ਾਰ ਰੁਪਏ ਦੀ ਨਕਦੀ ਖੋਹ ਕੇ ਫ਼ਰਾਰ ਹੋ ਗਏ | ਜਾਣਕਾਰੀ ਅਨੁਸਾਰ ਪੁਲਿਸ ਨੇ ਇਸ ਸਬੰਧੀ ਮੁੰਨਾ ਕੁਮਾਰ ਨਾਮੀ ਨੌਜਵਾਨ ਦੀ ਸ਼ਿਕਾਇਤ 'ਤੇ ...

ਪੂਰੀ ਖ਼ਬਰ »

ਬਾਸਕਟਬਾਲ ਟੂਰਨਾਮੈਂਟ ਦਾ ਫਾਈਨਲ ਮੁਕਾਬਲਾ ਪੰਜਾਬ ਬੈਰੀਅਰ ਨੇ ਸਪੋਰਟਸ ਯੂ ਨੂੰ ਹਰਾ ਕੇ ਜਿੱਤਿਆ

ਲੁਧਿਆਣਾ, 26 ਮਈ (ਪੁਨੀਤ ਬਾਵਾ)—ਸਥਾਨਕ ਗੁਰੂ ਨਾਨਕ ਸਟੇਡੀਅਮ ਦੇ ਇਨਡੋਰ ਸਟੇਡੀਅਮ ਵਿਖੇ ਬਾਸਕਟਬਾਲ ਮੁਕਾਬਲੇ ਕਰਵਾਏ ਗਏ ਜਿਸ 'ਚ 32 ਟੀਮਾਂ ਨੇ ਹਿੱਸਾ ਲਿਆ | ਜਿਸ ਦੇ ਫਾਈਨਲ ਮੁਕਾਬਲੇ 'ਚ ਪੰਜਾਬ ਬੈਰੀਅਰ ਨੇ ਸਪੋਰਟਸ ਯੂ ਨੂੰ ਹਰਾਇਆ | ਫਾਈਨਲ ਮੁਕਾਬਲਾ ਸਪੋਰਟਸ ਯੂ ...

ਪੂਰੀ ਖ਼ਬਰ »

ਰਾਮਗੜ੍ਹੀਆ ਫ਼ੈਡਰੇਸ਼ਨ ਆਫ਼ ਹਰਿਆਣਾ ਵਲੋਂ ਕੁਲਾਰ ਦਾ ਸਨਮਾਨ

ਲੁਧਿਆਣਾ, 26 ਮਈ (ਪੁਨੀਤ ਬਾਵਾ)-ਰਾਮਗੜ੍ਹੀਆ ਫੈਡਰੇਸ਼ਨ ਆਫ਼ ਹਰਿਆਣਾ ਵਲੋਂ ਸੋਨੀਪਤ 'ਚ ਸਰਬ ਧਰਮ ਸੰਮੇਲਨ ਤੇ ਸ਼੍ਰੀ ਗੁੂਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਜਿਸ ਵਿਚ ਫ਼ੈਡਰੇਸ਼ਨ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX