ਤਾਜਾ ਖ਼ਬਰਾਂ


ਪਿਸਤੌਲ ਦੀ ਨੋਕ 'ਤੇ ਦਿਨ-ਦਿਹਾੜੇ ਵੈਸਟਰਨ ਯੂਨੀਅਨ ਤੋਂ ਨਗਦੀ ਦੀ ਲੁੱਟ
. . .  53 minutes ago
ਬੰਗਾ, 16 ਜੁਲਾਈ (ਜਸਬੀਰ ਸਿੰਘ ਨੂਰਪੁਰ) - ਬਾਹੜ-ਮਜ਼ਾਰਾ, ਕੁਲਥਮ ਰੋਡ 'ਤੇ ਸਰਕਾਰੀ ਡਿਸਪੈਂਸਰੀ ਪਿੰਡ ਕੁਲਥਮ ਦੇ ਨਜ਼ਦੀਕ ਵੈਸਟਰਨ ਯੂਨੀਅਨ ਤੋਂ ਦਿਨ-ਦਿਹਾੜੇ ਨਗਦੀ ਲੁੱਟ ਦਾ ਮਾਮਲਾ ਸਾਹਮਣੇ ਆਇਆ। ਇਸ ਸਬੰਧੀ ਜਾਣਕਾਰੀ ....
ਬੰਗਾ ਪੁਲਿਸ ਵੱਲੋਂ ਨਸ਼ੀਲੇ ਟੀਕਿਆਂ ਸਮੇਤ ਦੋ ਕਾਬੂ
. . .  about 1 hour ago
ਬੰਗਾ, 16 ਜੁਲਾਈ (ਜਸਬੀਰ ਸਿੰਘ ਨੂਰਪੁਰ)- ਬੰਗਾ ਸਿਟੀ ਪੁਲਿਸ ਨੇ ਪਿੰਡ ਹੱਪੋਵਾਲ ਵਿਖੇ ਲਗਾਏ ਨਾਕੇ ਦੌਰਾਨ ਇੱਕ ਨੌਜਵਾਨ ਨੂੰ 24 ਨਸ਼ੀਲੇ ਟੀਕਿਆਂ ਸਮੇਤ ਕਾਬੂ ਕੀਤਾ ਹੈ ਜਿਸ ਦੀ ਪਹਿਚਾਣ ਅੰਕੁਸ਼ ਵਾਸੀ ਪੱਦੀ ਮੱਟਵਾਲੀ ਵਜੋਂ ਹੋਈ ਹੈ। ਇਸੇ ਤਰ੍ਹਾਂ ਪਿੰਡ ਕਾਹਮਾ ...
ਅਣਖ ਖ਼ਾਤਰ ਪਿਤਾ ਵੱਲੋਂ ਪੁੱਤਰ ਨਾਲ ਮਿਲ ਕੇ ਧੀ ਦਾ ਕਤਲ
. . .  about 1 hour ago
ਸਮਾਣਾ, 16 ਜੁਲਾਈ (ਹਰਵਿੰਦਰ ਸਿੰਘ ਟੋਨੀ) - ਨੇੜਲੇ ਪਿੰਡ ਘਿਉਰਾ ਵਿਖੇ ਪਿਤਾ ਵੱਲੋਂ ਪੁੱਤਰ ਨਾਲ ਮਿਲ ਕੇ ਅਣਖ ਖ਼ਾਤਰ ਅਪਣੀ ਧੀ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਸਦਰ ਦੇ ਮੁੱਖ ਅਫ਼ਸਰ ਗੁਰਦੀਪ ਸਿੰਘ ਸੰਧੂ ਨੇ ਦੱਸਿਆ ਕਿ ਪਿੰਡ ....
ਮੁੰਬਈ : ਡੋਂਗਰੀ ਇਮਾਰਤ ਹਾਦਸੇ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 7
. . .  about 1 hour ago
ਮੁੰਬਈ, 16 ਜੁਲਾਈ- ਮੁੰਬਈ ਦੇ ਡੋਂਗਰੀ ਇਲਾਕੇ 'ਚ ਇੱਕ ਚਾਰ ਮੰਜ਼ਿਲਾ ਇਮਾਰਤ ਦੇ ਢਹਿਣ ਤੋਂ ਬਾਅਦ ਮਲਬੇ 'ਚ ਦੱਬਣ ਕਾਰਨ 7 ਲੋਕਾਂ ਦੀ ਮੌਤ ਹੋ ਗਈ। ਇਸ ਸੰਬੰਧੀ ਜਾਣਕਾਰੀ ਦੇ ਅਨੁਸਾਰ ਐਨ.ਡੀ.ਆਰ.ਐਫ ਦੀਆਂ ਟੀਮਾਂ ਵੱਲੋਂ ਬਾਕੀ ਲੋਕਾਂ ਨੂੰ ਬਾਹਰ ਕੱਢਣ ਲਈ ....
ਘੱਗਰ ਦਰਿਆ 'ਚ ਪਾਣੀ ਦਾ ਪੱਧਰ ਵਧਣ ਕਾਰਨ ਕਿਸਾਨ ਹੋਏ ਚਿੰਤਤ
. . .  about 2 hours ago
ਬਰੇਟਾ, 16 ਜੁਲਾਈ (ਜੀਵਨ ਸ਼ਰਮਾ) - ਇਲਾਕੇ ਨੇੜਿਓ ਹਰਿਆਣੇ ਰਾਜ ਦੇ ਪਿੰਡ ਚਾਂਦਪੁਰਾ ਕੋਲ ਦੀ ਲੰਘਦੇ ਘੱਗਰ ਦਰਿਆ 'ਚ ਪਾਣੀ ਦਾ ਪੱਧਰ ਵਧ ਰਿਹਾ ਹੈ। ਭਾਵੇਂ ਕਿ ਪਿਛਲੇ ਕੁਝ ਦਿਨ ਪਹਿਲਾ ਇਸ ਦਰਿਆ 'ਚ ਫ਼ੈਕਟਰੀਆਂ ਦਾ ਕੈਮੀਕਲ ਵਾਲਾ ਦੂਸ਼ਿਤ ਪਾਣੀ ਚੱਲ ...
ਕੈਪਟਨ ਵੱਲੋਂ ਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਧਨ ਨਾਲ ਮੁਲਾਕਾਤ
. . .  about 2 hours ago
ਅਜਨਾਲਾ, 16 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੂਬੇ ਦੇ ਮਸਲਿਆਂ ਸਬੰਧੀ ਕੇਂਦਰ ਦੇ ਮੰਤਰੀਆਂ ਨਾਲ ਮੁਲਾਕਾਤ ਕਰ ਰਹੇ ਹਨ। ਕੈਪਟਨ ਵੱਲੋਂ ਅੱਜ ਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਧਨ ਨਾਲ ਮੁਲਾਕਾਤ ਕੀਤੀ ਤੇ ...
ਚੱਕ ਜਵਾਹਰੇਵਾਲਾ ਗੋਲੀ ਕਾਂਡ ਨੂੰ ਲੈ ਕੇ ਪੰਜਾਬ ਸਰਕਾਰ ਦੀ ਫੂਕੀ ਅਰਥੀ
. . .  about 2 hours ago
ਸ੍ਰੀ ਮੁਕਤਸਰ ਸਾਹਿਬ, 16 ਜੁਲਾਈ (ਰਣਜੀਤ ਸਿੰਘ ਢਿੱਲੋਂ)- ਚੱਕ ਜਵਾਹਰੇਵਾਲਾ ਗੋਲੀ ਕਾਂਡ ਦੇ ਸਾਰੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਐਕਸ਼ਨ ਕਮੇਟੀ ਵਲੋਂ ਸ਼ੁਰੂ ਕੀਤਾ ਧਰਨਾ ਤੀਜੇ ਦਿਨ 'ਚ ਦਾਖ਼ਲ ਹੋ ਗਿਆ ਅਤੇ ਚੌਥੇ ਦਿਨ ਵੀ ਲਾਸ਼ਾਂ ਦਾ ਅੰਤਿਮ ਸਸਕਾਰ ਨਹੀਂ ਕੀਤਾ ...
ਪਾਕਿਸਤਾਨ ਪੰਜਾਬ ਦੇ ਗਵਰਨਰ ਚੌਧਰੀ ਮੁਹੰਮਦ ਸਰਵਰ ਨੇ ਕਰਤਾਰਪੁਰ ਲਾਂਘੇ ਦਾ ਕੀਤਾ ਦੌਰਾ
. . .  about 3 hours ago
ਅੰਮ੍ਰਿਤਸਰ, 16 ਜੁਲਾਈ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਜ਼ਿਲ੍ਹਾ ਨਾਰੋਵਾਲ ਵਿਖੇ ਕਰਤਾਰਪੁਰ ਲਾਂਘੇ ਦੀ ਚੱਲ ਰਹੀ ਉਸਾਰੀ ਦਾ ਅੱਜ ਦੁਪਹਿਰ ਲਹਿੰਦੇ ਪੰਜਾਬ ਦੇ ਗਵਰਨਰ ਚੌਧਰੀ ਮੁਹੰਮਦ ਸਰਵਰ ਨੇ ਜਾਇਜ਼ਾ ਲਿਆ। ਇਸ ਮੌਕੇ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ, ਐਫ. ਡਬਲਿਊ. ਓ. ..
ਪੰਜਾਬ 'ਚ ਸਕੂਲਾਂ ਦਾ ਬਦਲਿਆ ਸਮਾਂ
. . .  about 3 hours ago
ਅਜਨਾਲਾ, 16 ਜੁਲਾਈ (ਗੁਰਪ੍ਰੀਤ ਢਿੱਲੋਂ)- ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸੂਬੇ ਦੇ ਸਰਕਾਰੀ, ਪ੍ਰਾਈਵੇਟ ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਦੇ ਸਮੇਂ 'ਚ ਬਦਲਾਅ ਕੀਤਾ ਗਿਆ ਹੈ। ਇਸ ਬਦਲਾਅ ਦੇ ਤਹਿਤ 17 ਜੁਲਾਈ, ਦਿਨ ਬੁੱਧਵਾਰ ਤੋਂ ਸਮੂਹ ਪ੍ਰਾਇਮਰੀ/ਮਿਡਲ/ਹਾਈ/...
ਬਿਜਲੀ ਦਫ਼ਤਰ 'ਚ ਵੜਿਆ ਮੀਂਹ ਦਾ ਪਾਣੀ, ਕੰਪਿਊਟਰ ਤੇ ਰਿਕਾਰਡ ਦਾ ਹੋਇਆ ਨੁਕਸਾਨ
. . .  about 3 hours ago
ਜੈਤੋ, 16 ਜੁਲਾਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਕੱਲ੍ਹ ਤੋਂ ਪੈ ਰਹੇ ਮੀਂਹ ਨਾਲ ਸਥਾਨਕ ਬਿਜਲੀ ਦਫ਼ਤਰ ਜੋ ਕਿ ਮੇਨ ਸੜਕ ਨਾਲੋਂ ਕਰੀਬ 6 ਫੁੱਟ ਨੀਵਾਂ ਹੈ 'ਚ ਮੀਂਹ ਦਾ ਪਾਣੀ ਵੜਨ ਨਾਲ ਦਫ਼ਤਰੀ ਕੰਪਿਊਟਰ ਤੇ ਰਿਕਾਰਡ ਦਾ ਨੁਕਸਾਨ ਵੱਡੇ ਪੱਧਰ ...
ਨਸ਼ਾ ਤਸਕਰ ਨੂੰ ਅਦਾਲਤ ਨੇ ਸੁਣਾਈ 10 ਸਾਲ ਦੀ ਕੈਦ
. . .  about 3 hours ago
ਸੰਗਰੂਰ, 16 ਜੁਲਾਈ (ਧੀਰਜ ਪਸ਼ੋਰੀਆ)- ਵਧੀਕ ਸੈਸ਼ਨ ਜੱਜ ਸਮਰਿਤੀ ਧੀਰ ਦੀ ਅਦਾਲਤ ਨੇ ਪੋਸਤ ਡੋਡਿਆਂ ਦੀ ਤਸਕਰੀ ਕਰਨ ਦੇ ਦੋਸ਼ਾਂ 'ਚ ਇੱਕ ਵਿਅਕਤੀ ਨੂੰ 10 ਸਾਲ ਦੀ ਕੈਦ ਅਤੇ ਇੱਕ ਲੱਖ ਰੁਪਏ ਜ਼ੁਰਮਾਨੇ ਦੀ ਸਜ਼ਾ ਸੁਣਾਈ ਹੈ। ਪੁਲਿਸ ਥਾਣਾ ਸਦਰ ਧੂਰੀ ਵਿਖੇ...
ਵਿਜੀਲੈਂਸ ਟੀਮ ਵੱਲੋਂ ਮਾਲ ਵਿਭਾਗ ਦਾ ਪਟਵਾਰੀ ਚਾਰ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  about 4 hours ago
ਜ਼ੀਰਾ, 16 ਜੁਲਾਈ- ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਵਿਜੀਲੈਂਸ ਟੀਮ ਫ਼ਿਰੋਜ਼ਪੁਰ ਨੇ ਤਹਿਸੀਲ ਜ਼ੀਰਾ ਦੇ ਮਾਲ ਹਲਕਾ ਠੱਠਾ ਕਿਸ਼ਨ ਸਿੰਘ 'ਚ ਤਾਇਨਾਤ ਪਟਵਾਰੀ ਰਾਜਿੰਦਰ ਸਿੰਘ ਉਰਫ਼ ਰਾਜੂ ਨੂੰ ਇੱਕ ਕਿਸਾਨ ਪਾਸੋਂ 4 ਹਜ਼ਾਰ ...
ਨਕਲੀ ਬੀਜ ਅਤੇ ਕੀੜੇਮਾਰ ਦਵਾਈਆਂ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਹੋਈ ਸਰਕਾਰ
. . .  about 4 hours ago
ਚੰਡੀਗੜ੍ਹ, 16 ਜੁਲਾਈ- ਕਿਸਾਨਾਂ ਨੂੰ ਨਕਲੀ ਬੀਜ ਅਤੇ ਕੀੜੇਮਾਰ ਦਵਾਈਆਂ ਵੇਚਣ ਵਾਲਿਆਂ ਨਾਲ ਸਖ਼ਤੀ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਨੇ ਇੱਕ ਮੋਬਾਇਲ ਹੈਲਪ ਲਾਈਨ ਨੰਬਰ 8437312288 ਅਤੇ ਈ-ਮੇਲ...
ਕੈਪਟਨ ਵੱਲੋਂ ਪੰਜਾਬ ਦੇ ਸੰਸਦ ਮੈਂਬਰਾਂ ਨਾਲ ਮੁਲਾਕਾਤ
. . .  about 4 hours ago
ਨਵੀਂ ਦਿੱਲੀ, 16 ਜੁਲਾਈ - ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪੰਜਾਬ ਦੇ ਸੰਸਦ ਮੈਂਬਰਾਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਮੁੱਖ ਮੰਤਰੀ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਸੰਸਦ ਮੈਂਬਰਾਂ ਨੂੰ ਮਿਲ ਕੇ ਉਨ੍ਹਾਂ ਨੂੰ ਬਹੁਤ ਖ਼ੁਸ਼ੀ ਹੋਈ। ਉਨ੍ਹਾਂ ਕਿਹਾ ਕਿ ਸੰਸਦ ....
ਨਸ਼ੀਲੀਆਂ ਗੋਲੀਆਂ ਸਮੇਤ ਇੱਕ ਵਿਅਕਤੀ ਨੂੰ ਕੀਤਾ ਗਿਆ ਕਾਬੂ
. . .  about 4 hours ago
ਨਾਭਾ, 16 ਜੁਲਾਈ (ਕਰਮਜੀਤ ਸਿੰਘ)- ਥਾਣਾ ਕੋਤਵਾਲੀ ਦੇ ਸਹਾਇਕ ਥਾਣੇਦਾਰ ਸੁਰੇਸ਼ ਕੁਮਾਰ ਵੱਲੋਂ ਇੱਕ ਵਿਅਕਤੀ ਨੂੰ 480 ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਗ੍ਰਿਫ਼ਤਾਰ ਕੀਤੇ ਵਿਅਕਤੀ ਦੀ ਪਹਿਚਾਣ ਮਲਕਿੰਦਰ ਸਿੰਘ ਵਾਸੀ ਰਾਮਦਾਸੀਆਂ ....
ਪੰਜਾਬ ਨੂੰ ਤਬਾਹੀ ਦੇ ਕੰਡੇ 'ਤੇ ਲਿਆਏ ਅਕਾਲੀ ਅਤੇ ਕਾਂਗਰਸੀਏ -ਬੈਂਸ
. . .  about 5 hours ago
ਕਰਨਾਟਕ ਦੇ ਬਾਗ਼ੀ ਵਿਧਾਇਕਾਂ ਦੀ ਅਰਜ਼ੀ 'ਤੇ ਸੁਪਰੀਮ ਕੋਰਟ ਵਲੋਂ ਕੱਲ੍ਹ ਸੁਣਾਇਆ ਜਾਵੇਗਾ ਫ਼ੈਸਲਾ
. . .  about 5 hours ago
ਭੇਦਭਰੇ ਹਾਲਾਤ 'ਚ ਮਿਲੀ ਔਰਤ ਅਤੇ ਮਾਸੂਮ ਬੱਚੀ ਦੀ ਲਾਸ਼
. . .  about 5 hours ago
ਤਪਾ ਖੇਤਰ 'ਚ ਤੇਜ਼ ਮੀਂਹ ਕਾਰਨ ਪਾਣੀ 'ਚ ਡੁੱਬੀ ਸੈਂਕੜੇ ਏਕੜ ਝੋਨੇ ਦੀ ਫ਼ਸਲ
. . .  about 5 hours ago
22 ਜੁਲਾਈ ਨੂੰ ਮੁੱਖ ਮੰਤਰੀ ਦੀ ਕੋਠੀ ਅੱਗੇ ਦਿੱਤਾ ਜਾਵੇਗਾ ਧਰਨਾ
. . .  about 5 hours ago
ਪਾਣੀ ਦਾ ਫਲੋ ਵਧਣ ਕਾਰਨ ਪਟਿਆਲਾ 'ਚ ਖ਼ਾਲੀ ਕਰਵਾਈਆਂ ਗਈਆਂ ਕਾਲੋਨੀਆਂ
. . .  about 5 hours ago
ਨੇਪਾਲ 'ਚ ਆਏ ਹੜ੍ਹ ਕਾਰਨ 78 ਲੋਕਾਂ ਦੀ ਮੌਤ
. . .  1 minute ago
ਮੁੰਬਈ ਇਮਾਰਤ ਹਾਦਸਾ : ਮਲਬੇ ਹੇਠੋਂ ਕੱਢਿਆ ਗਿਆ ਮਾਸੂਮ ਬੱਚਾ
. . .  about 6 hours ago
ਅਸਮ 'ਚ ਹੜ੍ਹ ਦਾ ਕਹਿਰ ਜਾਰੀ, ਲੋਕਾਂ ਨੂੰ ਨਹੀਂ ਮਿਲ ਰਹੀ ਸਰਕਾਰੀ ਸਹਾਇਤਾ
. . .  about 6 hours ago
ਦਿੱਲੀ : ਬੁੱਧਵਾਰ ਨੂੰ ਹੋਵੇਗੀ ਕੇਂਦਰੀ ਮੰਤਰੀ ਮੰਡਲ ਦੀ ਬੈਠਕ
. . .  about 6 hours ago
ਬੱਸ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ 'ਚ ਦੋ ਲੋਕਾਂ ਦੀ ਮੌਤ
. . .  about 6 hours ago
ਦਿੱਲੀ ਪੁਲਿਸ ਵੱਲੋਂ ਨਸ਼ਾ ਤਸਕਰ ਕਰਨ ਖੰਨਾ ਗ੍ਰਿਫ਼ਤਾਰ
. . .  about 7 hours ago
ਸੜਕ ਹਾਦਸੇ 'ਚ ਪਤੀ-ਪਤਨੀ ਅਤੇ ਬੱਚੇ ਸਮੇਤ ਪੰਜ ਜ਼ਖ਼ਮੀ
. . .  about 7 hours ago
ਮੁੰਬਈ ਇਮਾਰਤ ਹਾਦਸਾ : ਦੋ ਲੋਕਾਂ ਦੀ ਮੌਤ
. . .  about 7 hours ago
ਕਰਜ਼ੇ ਤੋਂ ਪਰੇਸ਼ਾਨ ਨੌਜਵਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  about 7 hours ago
ਮੁੰਬਈ ਇਮਾਰਤ ਹਾਦਸਾ : ਰਾਹਤ ਅਤੇ ਬਚਾਅ ਕਾਰਜ ਜੰਗੀ ਪੱਧਰ 'ਤੇ ਜਾਰੀ
. . .  about 7 hours ago
ਸ਼੍ਰੋਮਣੀ ਕਮੇਟੀ ਵਲੋਂ ਉਤਸ਼ਾਹ ਨਾਲ ਮਨਾਇਆ ਗਿਆ ਭਾਈ ਤਾਰੂ ਸਿੰਘ ਦਾ ਸ਼ਹੀਦੀ ਦਿਹਾੜਾ
. . .  about 7 hours ago
ਬਿਹਾਰ 'ਚ ਹੜ੍ਹ ਕਾਰਨ 25 ਲੋਕਾਂ ਦੀ ਹੋਈ ਮੌਤ- ਨਿਤੀਸ਼ ਕੁਮਾਰ
. . .  about 7 hours ago
130 ਮਿ. ਮੀ. ਮੀਂਹ ਨੇ ਡੁਬੋਇਆ ਬਠਿੰਡਾ, ਸ਼ਹਿਰ 'ਚ ਬਣੇ ਹੜ੍ਹਾਂ ਵਰਗੇ ਹਾਲਾਤ
. . .  about 7 hours ago
ਮੁੰਬਈ 'ਚ ਡਿੱਗੀ ਚਾਰ ਮੰਜ਼ਿਲਾ ਇਮਾਰਤ, ਮਲਬੇ ਹੇਠਾਂ 'ਚ ਕਈ ਲੋਕਾਂ ਦੇ ਦੱਬੇ ਹੋਣ ਦਾ ਖ਼ਦਸ਼ਾ
. . .  about 8 hours ago
ਬਾਗ਼ੀ ਵਿਧਾਇਕਾ ਦਾ ਅਸਤੀਫ਼ਾ ਸਵੀਕਾਰ ਕਰਨ ਸਪੀਕਰ- ਮੁਕੁਲ ਰੋਹਤਗੀ
. . .  about 8 hours ago
ਬਠਿੰਡਾ ਪੁਲਿਸ ਨੇ ਕੀਤਾ ਗ਼ੈਰ-ਕਾਨੂੰਨੀ ਡਰੱਗ ਰੈਕੇਟ ਦਾ ਪਰਦਾਫਾਸ਼, ਮੁੱਖ ਦੋਸ਼ੀ ਗ੍ਰਿਫ਼ਤਾਰ
. . .  about 8 hours ago
ਖ਼ਾਲਸਾ ਸੰਘਰਸ਼ ਜਥੇਬੰਦੀ ਪੰਜਾਬ ਦੇ ਮੁਖੀ 'ਤੇ ਜਾਨਲੇਵਾ ਹਮਲਾ
. . .  about 8 hours ago
ਇੰਡੋਨੇਸ਼ੀਆ 'ਚ ਲੱਗੇ ਭੂਚਾਲ ਦੇ ਝਟਕੇ, ਨੁਕਸਾਨੇ ਗਏ ਪ੍ਰਾਚੀਨ ਹਿੰਦੂ ਮੰਦਰ
. . .  about 8 hours ago
ਤਲਵੰਡੀ ਸਾਬੋ ਅਤੇ ਆਲੇ-ਦੁਆਲੇ ਦੇ ਇਲਾਕਿਆਂ 'ਚ ਤੜਕਸਾਰ ਤੋਂ ਪੈ ਰਹੇ ਮੀਂਹ ਨੇ ਖੋਲ੍ਹੀ ਪ੍ਰਬੰਧਾਂ ਦੀ ਪੋਲ
. . .  about 9 hours ago
ਕਰਨਾਟਕ ਸਿਆਸੀ ਸੰਕਟ : ਬਾਗ਼ੀ ਵਿਧਾਇਕਾਂ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਸ਼ੁਰੂ
. . .  about 9 hours ago
ਮਾਣਹਾਨੀ ਦੇ ਮਾਮਲੇ 'ਚ ਕੇਜਰੀਵਾਲ ਅਤੇ ਸਿਸੋਦੀਆ ਨੂੰ ਮਿਲੀ ਜ਼ਮਾਨਤ
. . .  about 9 hours ago
ਮਾਨਸੂਨ ਦੇ ਪਹਿਲੇ ਮੀਂਹ ਕਾਰਨ ਜਲ-ਥਲ ਹੋਇਆ ਸ੍ਰੀ ਮੁਕਤਸਰ ਸਾਹਿਬ
. . .  about 9 hours ago
ਭਾਰੀ ਮੀਂਹ ਕਾਰਨ ਮਕਾਨ ਦੀ ਡਿੱਗੀ ਛੱਤ, ਦੋ ਬੱਚਿਆਂ ਦੀ ਮੌਤ ਅਤੇ ਕਈ ਜ਼ਖ਼ਮੀ
. . .  about 9 hours ago
ਢਿੱਗਾਂ ਡਿੱਗਣ ਕਾਰਨ ਬੰਦ ਹੋਇਆ ਰਿਸ਼ੀਕੇਸ਼-ਬਦਰੀਨਾਥ ਹਾਈਵੇਅ
. . .  about 10 hours ago
ਭਾਜਪਾ ਸੰਸਦੀ ਦਲ ਦੀ ਬੈਠਕ ਸ਼ੁਰੂ
. . .  about 10 hours ago
ਪੁੱਤਰ ਵੱਲੋਂ ਬਜ਼ੁਰਗ ਬਾਪ ਦਾ ਕਤਲ
. . .  about 11 hours ago
ਗਊਸ਼ਾਲਾ ਦਾ ਲੈਂਟਰ ਡਿੱਗਣ ਕਾਰਨ ਸੈਂਕੜੇ ਗਊਆਂ ਦੱਬੀਆਂ
. . .  about 11 hours ago
ਮੋਹਲ਼ੇਧਾਰ ਮੀਂਹ ਕਾਰਨ ਸੰਗਰੂਰ ਤੇ ਬਾਘਾਪੁਰਾਣਾ 'ਚ ਭਰਿਆ ਪਾਣੀ
. . .  about 12 hours ago
ਪਾਕਿਸਤਾਨ ਨੇ ਭਾਰਤ ਲਈ ਖੋਲ੍ਹਿਆ ਹਵਾਈ ਮਾਰਗ, ਏਅਰਲਾਈਨਜ਼ ਨੂੰ ਮਿਲੀ ਵੱਡੀ ਰਾਹਤ
. . .  about 12 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 13 ਜੇਠ ਸੰਮਤ 551
ਿਵਚਾਰ ਪ੍ਰਵਾਹ: ਸਾਡਾ ਸਭ ਤੋਂ ਵੱਡਾ ਦੁਸ਼ਮਣ ਸਾਡੀਆਂ ਬੇਕਾਬੂ ਖਾਹਿਸ਼ਾਂ ਹਨ। -ਅਗਿਆਤ

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਡੀ.ਏ.ਵੀ. ਕਾਲਜ 'ਚ ਐਮ.ਬੀ.ਏ. ਇੰਸਟੀਚਿਊਟ ਨੂੰ ਐਫੀਲੇਸ਼ਨ ਦੇਣ ਦੇ ਮੁੱਦੇ 'ਤੇ ਤਿੱਖੀ ਬਹਿਸ

ਚੰਡੀਗੜ੍ਹ•, 26 ਮਈ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਦੀ ਸੈਨੇਟ ਮੀਟਿੰਗ ਦੌਰਾਨ ਡੀ.ਏ.ਵੀ. ਕਾਲਜ ਸੈਕਟਰ-10 ਵਿਚ ਐਮ.ਬੀ.ਏ. ਇੰਸਟੀਚਿਊਟ ਨੂੰ ਐਫੀਲੇਸ਼ਨ ਦੇਣ ਦੇ ਮੁੱਦੇ 'ਤੇ ਤਿੱਖੀ ਬਹਿਸ ਹੋਈ | ਇਸ ਮੁੱਦੇ 'ਤੇ ਕਰੀਬ 3 ਘੰਟੇ ਲਗਾਤਾਰ ਬਹਿਸ ਹੁੰਦੀ ਰਹੀ | ਸੈਨੇਟਰ ਡਾ.ਸੁਭਾਸ਼ ਸ਼ਰਮਾ ਵਲੋਂ ਮੀਟਿੰਗ ਦੌਰਾਨ ਡੀ.ਏ.ਵੀ. ਕਾਲਜ ਸੈਕਟਰ-10 ਵਿਚ ਐਮ.ਬੀ.ਏ. ਇੰਸਟੀਚਿਊਟ ਨੂੰ ਐਫੀਲੇਸ਼ਨ ਦੇਣ ਦਾ ਮੁੱਦਾ ਉਠਾਇਆ ਗਿਆ | ਉਨ੍ਹ•ਾਂ ਕਿਹਾ ਕਿ ਕਾਲਜ ਵਲੋਂ ਇੰਸਟੀਚਿਊਟ ਦੇ ਡਾਇਰੈਕਟਰ ਦੀ ਨਿਯੁਕਤੀ ਵੀ ਨਹੀਂ ਕੀਤੀ ਗਈ ਅਤੇ ਨਾ ਹੀ ਲੋੜੀਂਦਾ ਬੁਨਿਆਦੀ ਢਾਂਚਾ ਮੌਜੂਦ ਹੈ | ਇਸ ਤੋਂ ਇਲਾਵਾ ਅਧਿਆਪਕਾਂ ਦੀ ਵੀ ਘਾਟ ਹੈ | ਇਸ ਲਈ ਕਾਲਜ ਨੂੰ ਐਫੀਲੇਸ਼ਨ ਨਾ ਦਿੱਤੀ ਜਾਵੇ | ਉਨ੍ਹ•ਾਂ ਕਿਹਾ ਕਿ ਕਾਲਜ ਵਲੋਂ ਐਫੀਲੇਸ਼ਨ ਨੂੰ ਲੈ ਕੇ ਕਮੀਆਂ ਪੇਸ਼ੀਆਂ ਦੂਰ ਕਰਨ ਵਿਚ ਗੰਭੀਰਤਾ ਨਹੀਂ ਦਿਖਾਈ ਜਾ ਰਹੀ ਜਦ ਕਿ ਡੀ.ਏ.ਵੀ. ਕਾਲਜ ਦੇ ਸਾਬਕਾ ਪਿ੍ੰਸੀਪਲ ਡਾ.ਬੀ.ਸੀ. ਜੋਸਨ ਜੋ ਕਿ ਪੰਜਾਬ ਯੂਨੀਵਰਸਿਟੀ ਦੇ ਸੈਨੇਟਰ ਵੀ ਹਨ, ਨੇ ਕਿਹਾ ਕਿ ਐਮ.ਬੀ.ਏ. ਇੰਸਟੀਚਿਊਟ ਦੇ ਡਾਇਰੈਕਟਰ ਦੀ ਨਿਯੁਕਤੀ ਨੂੰ ਚੋਣ ਜ਼ਾਬਤੇ ਕਾਰਨ ਕੁਝ ਦੇਰ ਹੋ ਗਈ | ਉਨ੍ਹ•ਾਂ ਕਿਹਾ ਕਿ ਬਾਕੀ ਕਮੀਆਂ ਪੇਸ਼ੀਆਂ ਵੀ ਜਲਦੀ ਦੂਰ ਕੀਤੀਆਂ ਜਾਣਗੀਆਂ ਤੇ ਡਾਇਰੈਕਟਰ ਦੀ ਨਿਯੁਕਤੀ ਜਲਦੀ ਕੀਤੀ ਜਾਏਗੀ | ਉਨ੍ਹਾਂ ਕਿਹਾ ਕਿ ਕਾਲਜ ਵਲੋਂ ਸਿੱਖਿਆ ਦੇ ਖੇਤਰ ਵਿਚ ਅਹਿਮ ਭੂਮਿਕਾ ਨਿਭਾਈ ਜਾ ਰਹੀ ਹੈ | ਇਸ ਦੌਰਾਨ ਸੈਨੇਟਰ ਵਰਿੰਦਰ ਸਿੰਘ ਗਿੱਲ ਨੇ ਕਿਹਾ ਕਿ ਦੱਸਿਆ ਜਾਵੇ ਕਿ ਕਾਲਜ ਵਿਚ ਵਿਦਿਆਰਥੀਆਂ ਨੂੰ ਦਾਖ਼ਲੇ ਕਿਸ ਤਰ੍ਹ•ਾਂ ਪ੍ਰਕਿਰਿਆ ਰਾਹੀਂ ਦਿੱਤੇ ਗਏ ਹਨ | ਉਨ੍ਹ•ਾਂ ਕਿਹਾ ਕਿ ਵਿਦਿਆਰਥੀਆਂ ਦੇ ਭਵਿੱਖ ਨੂੰ ਧਿਆਨ ਵਿਚ ਰੱਖਦੇ ਹੋਏ ਉਨ੍ਹ•ਾਂ ਨੂੰ ਪੰਜਾਬ ਯੂਨੀਵਰਸਿਟੀ ਦੇ ਯੂ.ਬੀ.ਐਸ. ਵਿਭਾਗ
ਵਿਚ ਦਾਖਲਾ ਦਿੱਤਾ ਜਾਵੇ | ਇਸ ਮੁੱਦੇ 'ਤੇ ਲੰਬੀ ਬਹਿਸ ਤੋਂ ਬਾਅਦ ਕਮੇਟੀ ਦਾ ਗਠਨ ਕਰਨ ਦਾ ਫ਼ੈਸਲਾ ਲਿਆ ਗਿਆ | ਜ਼ਿਕਰਯੋਗ ਹੈ ਡੀ.ਏ.ਵੀ. ਕਾਲਜ ਸੈਕਟਰ-10 'ਚ ਐਮ.ਬੀ.ਏ. ਇੰਸਟੀਚਿਊਟ ਦੀ ਦੀ ਸ਼ੁਰੂਆਤ ਸਾਲ 2017 ਵਿਚ ਕੀਤੀ ਗਈ ਸੀ | ਉਸ ਸਮੇਂ ਪੰਜਾਬ ਯੂਨੀਵਰਸਿਟੀ ਵਲੋਂ ਇੰਸਟੀਚਿਊਟ ਨੂੰ ਟੈਂਪਰੇਰੀ ਐਫੀਲੇਸ਼ਨ ਦਿੱਤੀ ਗਈ ਸੀ |
ਸੈਨੇਟ ਮੀਟਿੰਗ ਸ਼ੁਰੂ ਹੋਣ ਮੌਕੇ ਸੈਨੇਟ ਮੈਂਬਰਾਂ ਨੇ ਉਪ ਕੁਲਪਤੀ ਪ੍ਰੋ.ਰਾਜ ਕੁਮਾਰ ਨੂੰ ਕਿਹਾ ਕਿ ਕਾਫ਼ੀ ਲੰਬੇ ਸਮੇਂ ਬਾਅਦ ਅੱਜ ਮੀਟਿੰਗ ਹੋਣ ਜਾ ਰਹੀ ਹੈ, ਜਿਸ ਕਾਰਨ ਕਈ ਅਹਿਮ ਮੁੱਦਿਆਂ 'ਤੇ ਕਾਫ਼ੀ ਸਮੇਂ ਤੋਂ ਚਰਚਾ ਨਹੀਂ ਹੋ ਸਕੀ | ਇਸ ਲਈ ਜ਼ੀਰੋ ਆਵਰ ਮੀਟਿੰਗ ਦੀ ਸ਼ੁਰੂ ਵਿਚ ਰੱਖਿਆ ਜਾਵੇ ਤਾਂ ਜੋ ਕਈ ਅਹਿਮ ਮੁੱਦਿਆਂ 'ਤੇ ਚਰਚਾ ਕੀਤੀ ਜਾ ਸਕੇ ਜਿਸ 'ਤੇ ਉਪ ਕੁਲਪਤੀ ਵਲੋਂ ਮਨਜ਼ੂਰੀ ਦੇ ਦਿੱਤੀ ਗਈ | ਜ਼ੀਰੋ ਆਵਰ ਦੀ ਸ਼ੁਰੂਆਤ 'ਚ ਸੈਨੇਟਰ ਡਾ. ਸੁਭਾਸ਼ ਸ਼ਰਮਾ ਵਲੋਂ ਡੀ.ਏ.ਵੀ ਕਾਲਜ ਦਾ ਮੁੱਦਾ ਉਠਾਇਆ ਗਿਆ | ਇਸ ਮੁੱਦੇ 'ਤੇ ਦੁਪਹਿਰ ਕਰੀਬ ਢਾਈ ਵਜੇ ਤੱਕ ਚਰਚਾ ਹੁੰਦੀ ਰਹੀ |
ਫ਼ੀਸ ਵਾਧੇ ਨੂੰ ਮਨਜ਼ੂਰੀ, ਨਵੇਂ ਵਿਦਿਆਰਥੀਆਂ ਨੂੰ ਦੇਣੀ ਪਵੇਗੀ ਵੱਧ ਫ਼ੀਸ
ਇਸ ਦੇ ਨਾਲ ਹੀ ਸੈਨੇਟ ਵਲੋਂ ਨਵੇਂ ਸੈਸ਼ਨ ਤੋਂ ਫ਼ੀਸਾਂ ਵਿਚ ਵਾਧੇ ਦੀ ਤਜਵੀਜ਼ ਨੂੰ ਮਨਜ਼ੂਰੀ ਦੇ ਦਿੱਤੀ ਗਈ ਜਿਸ ਤਹਿਤ ਨਵਾਂ ਦਾਖਲਾ ਲੈਣ ਵਾਲੇ ਵਿਦਿਆਰਥੀਆਂ ਨੂੰ ਟਰੈਡੀਸ਼ਨਲ ਕੋਰਸਾਂ ਦੀ ਪੰਜ ਫੀਸਦੀ ਵੱਧ ਫ਼ੀਸ ਦੇਣੀ ਪਵੇਗੀ ਜਦਕਿ ਸੈਲਫ ਫਾਈਨਸ ਕੋਰਸਾਂ ਦੀਆਂ ਫ਼ੀਸਾਂ 'ਚ 7.5 ਫੀਸਦੀ ਵਾਧਾ ਕੀਤਾ ਗਿਆ ਹੈ | ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਦਸ ਫੀਸਦੀ ਵੱਧ ਫ਼ੀਸ ਦੇਣੀ ਹੋਵੇਗੀ | ਜ਼ਿਕਰਯੋਗ ਹੈ ਕਿ ਮਾਮਲੇ ਸਬੰਧੀ ਗਠਿਤ ਕਮੇਟੀ ਵਲੋਂ ਬੀਤੇ ਦਿਨ ਉਕਤ ਫ਼ੀਸ ਵਾਧੇ ਦੀ ਤਜਵੀਜ਼ ਤਿਆਰ ਕੀਤੀ ਗਈ ਸੀ ਜਿਸ ਨੂੰ ਅੱਜ ਸੈਨੇਟ ਵਿਚ ਪ੍ਰਵਾਨਗੀ ਦੇ ਦਿੱਤੀ ਗਈ |
67 ਵਿਦਿਆਰਥੀਆਂ 'ਤੇ ਦਰਜ ਹੋਈ ਐਫ.ਆਈ.ਆਰ. ਨੂੰ ਰੱਦ ਕਰਵਾਉਣ ਦੀ ਮੰਗ
ਇਸ ਦੇ ਨਾਲ ਹੀ ਸੈਨੇਟ ਮੀਟਿੰਗ ਵਿਚ ਸਾਲ 2017 ਵਿਚ ਫੀਸ ਵਾਧੇ ਦਾ ਵਿਰੋਧ ਕਰਦੇ ਸਮੇਂ ਹੋਈ ਪੱਥਰਬਾਜੀ ਦੀ ਘਟਨਾ ਸਮੇਂ 67 ਵਿਦਿਆਰਥੀਆਂ 'ਤੇ ਦਰਜ ਹੋਈ ਐਫ.ਆਈ.ਆਰ. ਨੂੰ ਰੱਦ ਕਰਵਾਉਣ ਦੀ ਮੰਗ ਸੈਨੇਟਰ ਸੰਦੀਪ ਸਿੰਘ ਸਿੱਕਰੀ ਵਲੋਂ ਕੀਤੀ ਗਈ | ਉਨ੍ਹ•ਾਂ ਕਿਹਾ ਕਿ ਵਿਦਿਆਰਥੀਆਂ ਿਖ਼ਲਾਫ਼ ਦਰਜ ਮਾਮਲੇ ਜਲਦੀ ਤੋਂ ਜਲਦੀ ਰੱਦ ਕਰਵਾਏ ਜਾਣ | ਇਸ ਮੌਕੇ ਪੀ.ਯੂ.ਕੈਸ਼ ਕਮੇਟੀ ਲਈ ਪੱਕਾ ਦਫ਼ਤਰ ਖੋਲ•ਣ ਦੀ ਵੀ ਮੰਗ ਕੀਤੀ ਗਈ | ਸੈਨੇਟ ਵਲੋਂ ਡੀ.ਯੂ.ਆਈ. ਪ੍ਰੋ: ਸ਼ੰਕਰਜੀ ਝਾਅ ਦੇ ਕਾਰਜਕਾਲ ਵਿਚ ਵਾਧੇ ਨੂੰ ਮਨਜ਼ੂਰੀ ਦੇ ਦਿੱਤੀ ਗਈ | ਇਸ ਦੇ ਨਾਲ ਹੀ ਸੈਨੇਟ ਵਲੋਂ ਇੰਗਲਿਸ਼ ਐਾਡ ਕਲਚਰਲ ਸਟੱਡੀਜ਼ ਦੇ ਪ੍ਰੋ.ਦੀਪਤੀ ਗੁਪਤਾ ਦੇ ਡੀਨ ਐਲੁਮਨੀ ਰਿਲੇਸ਼ਨਜ਼ ਦੇ ਕਾਰਜਕਾਲ ਵਿਚ ਸਾਲ ਦੇ ਵਾਧੇ ਨੂੰ ਵੀ ਮਨਜ਼ੂਰੀ ਦੇ ਦਿੱਤੀ ਗਈ |
ਇਸ ਦੌਰਾਨ ਐਸ.ਡੀ. ਕਾਲਜ ਸੈਕਟਰ-32 ਦੇ ਪਿ੍ੰਸੀਪਲ ਨੂੰ ਐਕਟੈਸ਼ਨ ਦੇਣ ਦੇ ਮੁੱਦੇ ਅਤੇ ਡੀ.ਏ.ਵੀ ਕਾਲਜ ਦੇ ਮੱੁਦੇ 'ਤੇ ਸਪੈਸ਼ਲ ਸੈਨੇਟ ਮੀਟਿੰਗ ਬੁਲਾਉਣ ਨੂੰ ਲੈ ਕੇ ਭਾਰੀ ਹੰਗਾਮਾ ਹੋਇਆ | ਸੈਨੇਟ ਮੈਂਬਰਾਂ ਦਾ ਕਹਿਣਾ ਸੀ ਕਿ ਇਨ੍ਹ•ਾਂ ਮੁੱਦਿਆਂ 'ਤੇ ਸਪੈਸ਼ਲ ਮੀਟਿੰਗ ਬੁਲਾਈ ਜਾਵੇ | ਇਸ ਦੌਰਾਨ ਸੈਨੇਟਰ ਅਸ਼ੋਕ ਗੋਇਲ ਅਤੇ ਵਰਿੰਦਰ ਸਿੰਘ ਗਿੱਲ ਵਿਚ ਕਾਫ਼ੀ ਬਹਿਸ ਹੋਈ | ਇਹ ਬਹਿਸ ਇੰਨੀ ਜ਼ਿਆਦਾ ਵੱਧ ਗਈ ਕਿ ਦੋਨੋਂ ਉਪ ਕੁਲਪਤੀ ਦੀ ਸੀਟ ਕੋਲ ਪਹੰੁਚ ਗਏ ਜਿਸ 'ਤੇ ਉਪ ਕੁਲਪਤੀ ਵਲੋਂ ਕੁਝ ਸਮੇਂ ਲਈ ਮੀਟਿੰਗ ਬੰਦ ਕਰਕੇ ਬਾਹਰ ਚਲੇ ਗਏ |

ਬਲਟਾਣਾ ਦੇ ਗੁਰਦੁਆਰਾ ਸਾਹਿਬ ਵਿਖੇ ਚੋਰੀ

ਜ਼ੀਰਕਪੁਰ, 26 ਮਈ (ਹੈਪੀ ਪੰਡਵਾਲਾ)- ਇਥੋਂ ਦੇ ਸਰਕਾਰੀ ਸਕੂਲ ਨੇੜਲੇ ਗੁਰਦੁਆਰਾ ਸਿੰਘ ਸਭਾ 'ਚੋਂ ਚੋਰ ਗੋਲਕ ਤੋੜ ਕੇ ਨਕਦੀ ਚੋਰੀ ਕਰਕੇ ਲੈ ਗਿਆ | ਪੁਲਿਸ ਨੇ ਮਾਮਲੇ ਦੀ ਤਫ਼ਤੀਸ਼ ਸ਼ੁਰੂ ਕਰ ਦਿੱਤੀ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਚੋਰ ਗੁਰਦੁਆਰਾ ਸਾਹਿਬ ਦੇ ਪਿੱਛੇ ...

ਪੂਰੀ ਖ਼ਬਰ »

ਸਮਾਂ ਹੀ ਦੱਸੇਗਾ ਕਿ ਕਾਂਗਰਸ ਦੀ ਲਗਾਤਾਰ ਦੂਸਰੀ ਵਾਰ 'ਹਾਰ' ਤੇ ਭਾਜਪਾ ਦੀ 'ਜਿੱਤ' ਕਿਸ-ਕਿਸ ਨੂੰ ਪਵਾਉਂਦੀ ਹੈ ਪ੍ਰਧਾਨਗੀ ਦਾ 'ਹਾਰ'?

ਚੰਡੀਗੜ•੍ਹ, 26 ਮਈ (ਆਰ.ਐਸ.ਲਿਬਰੇਟ)- ਚੰਡੀਗੜ•੍ਹ ਤੋਂ ਲਗਾਤਾਰ ਕਾਂਗਰਸ ਦੀ ਦੂਸਰੀ 'ਹਾਰ' ਤੇ ਭਾਜਪਾ ਦੀ 'ਜਿੱਤ' ਕਿਸ-ਕਿਸ ਨੂੰ ਪ੍ਰਧਾਨਗੀ ਦਾ 'ਹਾਰ' ਪਵਾਉਂਦੀ ਹੈ ਜਦਕਿ ਇਕ ਆਗੂ ਨੇ ਖ਼ੁਦ ਅਸਤੀਫ਼ਾ ਦਿੱਤਾ ਹੈ ਅਤੇ ਕਈ ਆਗੂਆਂ ਨੇ ਹਾਰ ਦਾ ਕਾਰਨ ਛਾਬੜਾ ਦੀ ਅਸਫ਼ਲ ...

ਪੂਰੀ ਖ਼ਬਰ »

ਚੋਣ ਜ਼ਾਬਤਾ ਖ਼ਤਮ, ਰੁਕੇ ਵਿਕਾਸ ਦੇ ਕੰਮਾਂ 'ਤੇ ਅਮਲ ਸ਼ੁਰੂ

ਚੰਡੀਗੜ੍ਹ, 26 ਮਈ (ਆਰ.ਐਸ.ਲਿਬਰੇਟ)- ਚੋਣ ਕਮਿਸ਼ਨ ਨੇ ਆਦਰਸ਼ ਚੋਣ ਜ਼ਾਬਤਾ ਚੁੱਕ ਲਿਆ ਹੈ ਜੋ ਕਿ ਲੋਕ ਸਭਾ ਚੋਣਾਂ 2019 ਦੀ ਸੂਚੀ ਦੇ ਐਲਾਨ ਤੋਂ ਪਹਿਲਾਂ ਚੰਡੀਗੜ੍ਹ ਚੋਣ ਹਲਕੇ ਵਿਚ ਲਾਗੂ ਕੀਤਾ ਗਿਆ ਸੀ | ਤਕਰੀਬਨ ਢਾਈ ਮਹੀਨੇ ਤੋਂ ਵਿਕਾਸ ਦੇ ਰੁਕੇ ਕੰਮਾਂ 'ਤੇ ਕਾਰਵਾਈ ...

ਪੂਰੀ ਖ਼ਬਰ »

'ਆਪ' ਨੇ ਫ਼ਰੀਦਕੋਟ ਕਾਂਡ ਦੀ ਸੀ.ਬੀ.ਆਈ. ਜਾਂਚ ਮੰਗੀ

ਚੰਡੀਗੜ੍ਹ, 26 ਮਈ (ਅਜੀਤ ਬਿਊਰੋ)- ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਫ਼ਰੀਦਕੋਟ ਪੁਲਿਸ ਦੀ ਹਿਰਾਸਤ 'ਚ 19 ਸਾਲਾ ਨੌਜਵਾਨ ਜਸਪਾਲ ਸਿੰਘ ਦੀ ਮੌਤ ਅਤੇ ਲਾਸ਼ ਖ਼ੁਰਦ-ਬੁਰਦ ਕਰਨ ਦੇ ਪੂਰੇ ਮਾਮਲੇ ਦੀ ਸੀ.ਬੀ.ਆਈ. ਜਾਂਚ ਦੀ ਮੰਗ ਕੀਤੀ ਹੈ | ਇਸ ਦੇ ਨਾਲ ਹੀ ਆਮ ਆਦਮੀ ...

ਪੂਰੀ ਖ਼ਬਰ »

ਨਾਇਬ ਤਹਿਸੀਲਦਾਰ ਦੇ 70 ਅਹੁਦਿਆਂ ਲਈ ਹਰਿਆਣਾ ਦੇ 1,32,000 ਉਮੀਦਵਾਰਾਂ ਨੇ ਦਿੱਤੀ ਪ੍ਰੀਖਿਆ

ਪੰਚਕੂਲਾ, 26 ਮਈ (ਕਪਿਲ)- ਹਰਿਆਣਾ ਲੋਕ ਸੇਵਾ ਕਮਿਸ਼ਨ ਵਲੋਂ ਪੂਰੇ ਸੂਬੇ ਅੰਦਰ ਨਾਇਬ ਤਹਿਸੀਲਦਾਰ ਦੇ 70 ਅਹੁਦਿਆਂ ਲਈ ਪ੍ਰੀਖਿਆ ਕਰਵਾਈ ਗਈ | ਲੋਕ ਸੇਵਾ ਕਮਿਸ਼ਨ ਦੇ ਸਕੱਤਰ ਨਿਸ਼ਾਂਤ ਕੁਮਾਰ ਯਾਦਵ ਨੇ ਦੱਸਿਆ ਕਿ ਇਸ ਅਹੁਦੇ ਲਈ ਕੁੱਲ 2,38,000 ਉਮੀਦਵਾਰਾਂ ਨੇ ਅਪਲਾਈ ...

ਪੂਰੀ ਖ਼ਬਰ »

ਰਾਣਾ ਕੇ.ਪੀ. ਸਿੰਘ ਸਪੀਕਰ ਤੇ ਵਿਧਾਇਕੀ ਤੋਂ ਅਸਤੀਫ਼ਾ ਦੇਣ - ਮਿੱਤਲ

ਚੰਡੀਗੜ੍ਹ, 26 ਮਈ (ਐਨ.ਐਸ. ਪਰਵਾਨਾ)- ਸੀਨੀਅਰ ਭਾਜਪਾ ਨੇਤਾ ਤੇ ਸਾਬਕਾ ਮੰਤਰੀ ਮਦਨ ਮੋਹਨ ਮਿੱਤਲ ਨੇ ਇਹ ਗੰਭੀਰ ਦੋਸ਼ ਲਾਇਆ ਹੈ ਕਿ ਪੰਜਾਬ ਵਿਧਾਨ ਸਭਾ ਦੇ ਸਪੀਕਰ ਤੇ ਸ੍ਰੀ ਅਨੰਦਪੁਰ ਸਾਹਿਬ ਹਲਕੇ ਦੇ ਕਾਂਗਰਸੀ ਵਿਧਾਇਕ ਰਾਣਾ ਕੇ.ਪੀ. ਸਿੰਘ ਆਪਣੇ ਹਲਕੇ ਵਿਚ ...

ਪੂਰੀ ਖ਼ਬਰ »

ਏ.ਬੀ.ਵੀ.ਪੀ. ਨੇ ਸੌ ਾਪਿਆ ਮੰਗ ਪੱਤਰ

ਚੰਡੀਗੜ੍ਹ, 26 ਮਈ (ਮਨਜੋਤ ਸਿੰਘ ਜੋਤ)- ਵਿਦਿਆਰਥੀ ਜਥੇਬੰਦੀ ਏ.ਬੀ.ਵੀ.ਪੀ ਵਲੋਂ ਸਿੰਡੀਕੇਟ ਦੀ ਮੀਟਿੰਗ ਤੋਂ ਪਹਿਲਾਂ ਵਿਦਿਆਰਥੀਆਂ ਦੀਆਂ ਸਮੱਸਿਆਵਾਂ ਸਬੰਧੀ ਮੰਗ ਪੱਤਰ ਚੰਡੀਗੜ੍ਹ ਭਾਜਪਾ ਪ੍ਰਧਾਨ ਅਤੇ ਸੈਨੇਟ ਮੈਂਬਰ ਸੰਜੇ ਟੰਡਨ ਨੂੰ ਸੌਾਪਿਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਫ਼ਰੀਦਕੋਟ ਹਿਰਾਸਤੀ ਮੌਤ ਦੀ ਸੀ.ਪੀ.ਆਈ. ਵਲੋਂ ਨਿਖੇਧੀ

ਚੰਡੀਗੜ੍ਹ, 26 ਮਈ (ਅਜੀਤ ਬਿਊਰੋ)- ਸੀ.ਪੀ.ਆਈ. ਦੀ ਪੰਜਾਬ ਇਕਾਈ ਦੇ ਸਕੱਤਰ ਬੰਤ ਸਿੰਘ ਬਰਾੜ ਨੇ ਫ਼ਰੀਦਕੋਟ ਸੀ.ਆਈ.ਏ. ਸਟਾਫ਼ ਵਲੋਂ ਜਸਪਾਲ ਸਿੰਘ ਨੂੰ ਹਿਰਾਸਤ ਵਿਚ ਲੈ ਕੇ ਕਤਲ ਕਰ ਦੇਣ ਦੀ ਅਤੇ ਫਿਰ ਉਸਦੀ ਲਾਸ਼ ਹੀ ਖ਼ੁਰਦ-ਬੁਰਦ ਕਰ ਦੇਣ ਦੀ ਸਖ਼ਤ ਨਿਖੇਧੀ ਕੀਤੀ ਹੈ | ...

ਪੂਰੀ ਖ਼ਬਰ »

ਬਖ਼ਸ਼ੀਸ਼ ਸਿੰਘ ਵਿਰਕ ਬਣ ਸਕਦੇ ਹਨ ਹਰਿਆਣਾ ਸਰਕਾਰ 'ਚ ਮੰਤਰੀ

ਚੰਡੀਗੜ੍ਹ•, 26 ਮਈ (ਰਾਮ ਸਿੰਘ ਬਰਾੜ)- ਇਸ ਵਾਰ ਕੁਰੂਕਸ਼ੇਤਰ ਲੋਕ ਸਭਾ ਸੀਟ ਤੋਂ ਖੱਟਰ ਸਰਕਾਰ ਵਿਚ ਰਾਜ ਮੰਤਰੀ ਨਾਇਬ ਸਿੰਘ ਸੈਣੀ ਦੇ ਚੋਣ ਜਿੱਤਣ ਕਾਰਨ ਸੂਬਾ ਮੰਤਰੀ ਮੰਡਲ ਵਿਚ ਮਾਮੂਲੀ ਫੇਰਬਦਲ ਹੋਣ ਅਤੇ ਸੈਣੀ ਦੀ ਜਗ•ਾ 'ਤੇ ਹਰਿਆਣਾ ਭਾਜਪਾ ਦੇ ਇਕਲੌਤੇ ਸਿੱਖ ...

ਪੂਰੀ ਖ਼ਬਰ »

ਮਿੱਤਲ ਨੂੰ ਮੇਰਾ ਅਸਤੀਫ਼ਾ ਮੰਗਣ ਦਾ ਕੋਈ ਅਧਿਕਾਰ ਨਹੀਂ-ਸਪੀਕਰ ਰਾਣਾ ਕੇ. ਪੀ. ਸਿੰਘ

ਨੰਗਲ, 26 ਮਈ (ਪ੍ਰੀਤਮ ਸਿੰਘ ਬਰਾਰੀ)-ਸੀਨੀਅਰ ਭਾਜਪਾ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਮਦਨ ਮੋਹਨ ਮਿੱਤਲ ਵਲੋਂ ਅੱਜ ਰਾਣਾ ਕੇ. ਪੀ. ਸਿੰਘ ਕੋਲੋਂ ਸਪੀਕਰ ਦੇ ਅਹੁਦੇ ਅਤੇ ਵਿਧਾਇਕੀ ਤੋਂ ਅਸਤੀਫ਼ੇ ਦੀ ਕੀਤੀ ਮੰਗ ਮਗਰੋਂ ਨੰਗਲ ਪਹੰੁਚਣ 'ਤੇ ਆਪਣਾ ਪਹਿਲਾ ਪ੍ਰਤੀਕਰਮ ...

ਪੂਰੀ ਖ਼ਬਰ »

ਚੱਲਦੀ ਕਾਰ ਦੇ ਪਿੱਛੇ ਟਰਾਲਾ ਟਕਰਾਇਆ

ਡੇਰਾਬੱਸੀ, 26 ਮਈ (ਸ਼ਾਮ ਸਿੰਘ ਸੰਧੂ)- ਅੰਬਾਲਾ-ਚੰਡੀਗੜ•੍ਹ ਕੌਮੀ ਸ਼ਾਹਰਾਹ 'ਤੇ ਸਥਿਤ ਡੇਰਾਬੱਸੀ ਫਲਾਈ ਓਵਰ 'ਤੇ ਚੰਡੀਗੜ•੍ਹ ਵੱਲ ਜਾ ਰਹੀ ਇਕ ਕਰੂਜ਼ ਕਾਰ ਦੇ ਪਿੱਛੇ ਇਕ ਤੇਜ਼ ਰਫ਼ਤਾਰ ਟਰਾਲੇ ਦੇ ਟਕਰਾਉਣ ਕਾਰਨ ਕਾਰ ਤਾਂ ਬੁਰੀ ਤਰ੍ਹਾਂ ਨੁਕਸਾਨੀ ਗਈ ਪਰ ਕਾਰ ...

ਪੂਰੀ ਖ਼ਬਰ »

'ਮੋਮਸ ਐਾਡ ਕਿਡਸ' ਕਾਰਨੀਵਾਲ ਕਰਵਾਇਆ

ਐੱਸ. ਏ. ਐੱਸ. ਨਗਰ, 26 ਮਈ (ਜੱਸੀ)- ਹੋਮ ਲੈਂਡ ਹਾਇਟਸ ਸੈਕਟਰ-70 ਮੁਹਾਲੀ ਵਿਖੇ ਅੱਜ 'ਇੰਨਫੋਟੇਂਮੈਂਟ ਮੋਮਸ ਐਾਡ ਕਿਡਸ ਕਾਰਨੀਵਲ' ਕਰਵਾਇਆ ਗਿਆ, ਜਿਸ ਦਾ ਉਦਘਾਟਨ ਐਾਕਰ ਅਤੇ ਗਾਇਕਾ ਸਤਿੰਦਰ ਸੱਤੀ ਵਲੋਂ ਕੀਤਾ ਗਿਆ | ਇਸ ਮੌਕੇ ਡਾ: ਪਰਮਪ੍ਰੀਤ ਘੁੰਮਣ ਸੀਨੀਅਰ ...

ਪੂਰੀ ਖ਼ਬਰ »

ਚੰਡੀਗੜ•੍ਹ ਯੂਨੀਵਰਸਿਟੀ ਵਿਖੇ ਅਫ਼ਰੀਕੀ ਵਿਦਿਆਰਥੀਆਂ ਨੇ ਮਨਾਇਆ ਅਫ਼ਰੀਕਾ ਦਿਵਸ

ਐੱਸ. ਏ. ਐੱਸ. ਨਗਰ, 26 ਮਈ (ਕੇ. ਐੱਸ. ਰਾਣਾ)- ਚੰਡੀਗੜ੍ਹ• ਯੂਨੀਵਰਸਿਟੀ ਘੜੂੰਆਂ ਵਿਖੇ ਅਫ਼ਰੀਕੀ ਵਿਦਿਆਰਥੀਆਂ ਨੇ ਅਫ਼ਰੀਕਾ ਦਿਵਸ ਮਨਾਇਆ, ਜਿਸ ਦੌਰਾਨ 300 ਤੋਂ ਵੱਧ ਵਿਦਿਆਰਥੀਆਂ ਨੇ ਭਾਗ ਲਿਆ | ਅਫ਼ਰੀਕੀ ਏਕਤਾ ਦੇ ਸੰਗਠਨ ਦੀ ਬੁਨਿਆਦ ਦੀ 53ਵੀਂ ਵਰ•ੇਗੰਢ ਵਜੋਂ ਮਨਾਏ ...

ਪੂਰੀ ਖ਼ਬਰ »

ਡੇਰਾਬੱਸੀ ਸੁਖ਼ਮਨੀ ਕਾਲਜ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

ਡੇਰਾਬੱਸੀ, 26 ਮਈ (ਸ਼ਾਮ ਸਿੰਘ ਸੰਧੂ)-ਸ੍ਰੀ ਸੁਖਮਨੀ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਐਾਡ ਟੈਕਨਾਲੋਜੀ ਡੇਰਾਬੱਸੀ ਦਾ ਬੀ. ਟੈੱਕ ਦੇ ਦੂਜੇ ਸਮੈਸਟਰ ਦਾ ਵਿਦਿਆਰਥੀ ਗਗਨ ਰਾਜਦੀਪ ਸਿੰਘ ਆਈ. ਕੇ. ਗੁਜਰਾਲ ਟੈਕਨੀਕਲ ਯੂਨੀਵਰਸਿਟੀ, ਜਲੰਧਰ ਵਲੋਂ ਜਾਰੀ ਮੈਰਿਟ ਸੂਚੀ ...

ਪੂਰੀ ਖ਼ਬਰ »

ਜਲ ਸਪਲਾਈ/ਸੈਨੀਟੇਸ਼ਨ ਵਿਭਾਗ ਦੇ ਮੁਲਾਜ਼ਮਾਂ ਵਲੋਂ ਮੰਗਾਂ ਨਾ ਮੰਨੇ ਜਾਣ ਦੀ ਸੂਰਤ 'ਚ ਸੰਘਰਸ਼ ਵਿੱਢਣ ਦਾ ਐਲਾਨ

ਐੱਸ. ਏ. ਐੱਸ. ਨਗਰ, 26 ਮਈ (ਜਸਬੀਰ ਸਿੰਘ ਜੱਸੀ)- ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੀ ਮੁਲਾਜ਼ਮ ਜਥੇਬੰਦੀ ਅਤੇ ਸੈਨੀਟੇਸ਼ਨ ਕੰਟਰੈਕਟਰ ਵਰਕਰਜ਼ ਯੂਨੀਅਨ ਪੰਜਾਬ ਦੀ ਸੂਬਾ ਕਮੇਟੀ ਦੀ ਮੀਟਿੰਗ ਸੂਬਾ ਪ੍ਰਧਾਨ ਸੌਰਵ ਕਿੰਗਰ ਅਤੇ ਮੁੱਖ ਸਲਾਹਕਾਰ ਮਲਾਗਰ ਸਿੰਘ ...

ਪੂਰੀ ਖ਼ਬਰ »

-ਮਾਮਲਾ ਜਾਅਲੀ ਫੇਸਬੁੱਕ ਆਈ. ਡੀ. ਬਣਾ ਕੇ ਗ਼ਲਤ ਵਰਤੋਂ ਕਰਨ ਦਾ- ਪੁਲਿਸ ਨੇ ਰਸ਼ਮੀ ਨੇਗੀ ਿਖ਼ਲਾਫ਼ ਧਾਰਾਵਾਂ 'ਚ ਵਾਧਾ ਕਰ ਕੇ ਚਾਰਜਸ਼ੀਟ ਕੀਤੀ ਦਾਖ਼ਲ

ਐੱਸ. ਏ. ਐੱਸ. ਨਗਰ, 26 ਮਈ (ਜਸਬੀਰ ਸਿੰਘ ਜੱਸੀ)- ਫੇਸਬੁੱਕ 'ਤੇ ਗ਼ਲਤ ਆਈ. ਡੀ. ਬਣਾ ਕੇ ਆਪਣੇ ਹੀ ਸਹੁਰੇ ਪਰਿਵਾਰ ਨੂੰ ਬਦਨਾਮ ਕਰਨ ਦੇ ਮਾਮਲੇ 'ਚ ਥਾਣਾ ਫੇਜ਼-8 ਦੀ ਪੁਲਿਸ ਨੇ ਰਸ਼ਮੀ ਨੇਗੀ ਨਾਂਅ ਦੀ ਮਹਿਲਾ ਿਖ਼ਲਾਫ਼ ਆਈ. ਟੀ. ਐਕਟ-66 ਡੀ ਤੋਂ ਇਲਾਵਾ 66 ਸੀ ਅਤੇ 469 ਦਾ ਵਾਧਾ ...

ਪੂਰੀ ਖ਼ਬਰ »

ਬੱਚਿਆਂ ਸਮੇਤ 100 ਤੋਂ ਵੱਧ ਪ੍ਰੈੱਸ ਕਲੱਬ ਦੇ ਮੈਂਬਰਾਂ ਨੇ ਕੈਂਪ ਦੌਰਾਨ ਦੰਦਾਂ ਦੀ ਜਾਂਚ ਕਰਵਾਈ

ਚੰਡੀਗੜ੍ਹ, 26 ਮਈ (ਆਰ.ਐਸ.ਲਿਬਰੇਟ)- ਅੱਜ ਚੰਡੀਗੜ੍ਹ ਪੈੱ੍ਰਸ ਕਲੱਬ ਵਿਚ ਬੱਚਿਆਂ ਸਮੇਤ 100 ਤੋਂ ਵੱਧ ਪੈੱ੍ਰਸ ਕਲੱਬ ਦੇ ਮੈਂਬਰਾਂ ਲਗਾਏ ਮੁਫ਼ਤ ਕੈਂਪ ਦੌਰਾਨ ਦੰਦਾਂ ਦੀ ਜਾਂਚ ਕਰਵਾਈ | ਇਹ ਕੈਂਪ ਅੋਰਲ ਹੈਲਥ ਸਾਇੰਸਜ਼ ਸੈਂਟਰ ਪੀ.ਜੀ.ਆਈ.ਐਮ.ਆਰ., ਇੰਟਰਨੈਸ਼ਨਲ ਕਾਲਜ ...

ਪੂਰੀ ਖ਼ਬਰ »

ਕੋਚਿੰਗ ਤੇ ਆਈਲੈਟਸ ਕੇਂਦਰਾਂ ਵਾਲੀਆਂ ਮਾਰਕੀਟਾਂ 'ਚ ਸੁਰੱਖਿਆ ਪ੍ਰਬੰਧ ਕਰਵਾਏ ਜਾਣ- ਕਾਹਲੋਂ

ਐੱਸ. ਏ. ਐੱਸ. ਨਗਰ, 26 ਮਈ (ਕੇ. ਐੱਸ. ਰਾਣਾ)-ਬੀਤੇ ਕੱਲ੍ਹ ਗੁਜਰਾਤ ਦੇ ਸੂਰਤ ਸ਼ਹਿਰ 'ਚ ਇਕ 4 ਮੰਜ਼ਿਲਾਂ ਇਮਾਰਤ ਵਿਚ ਲੱਗੀ ਅੱਗ ਦੌਰਾਨ ਉੱਥੇ ਚਲਦੇ ਇੱਥੇ ਕੋਚਿੰਗ ਸੈਂਟਰ ਦੇ ਵਿਦਿਆਰਥੀਆਂ ਸਮੇਤ ਦੋ ਦਰਜ਼ਨ ਦੇ ਕਰੀਬ ਵਿਅਕਤੀਆਂ ਦੀ ਮੌਤ ਹੋਣ ਦੇ ਮਾਮਲੇ ਨੇ ਸਾਡੇ ਸ਼ਹਿਰ ...

ਪੂਰੀ ਖ਼ਬਰ »

ਸੂਰਤ ਅਗਨੀਕਾਂਡ ਤੋਂ ਬਾਅਦ ਜ਼ੀਰਕਪੁਰ ਵਿਚ ਸਹਿਮ ਦਾ ਮਾਹੌਲ

ਜ਼ੀਰਕਪੁਰ, 26 ਮਈ (ਅਵਤਾਰ ਸਿੰਘ)-ਬੀਤੇ ਕੱਲ੍ਹ ਸੂਰਤ ਵਿਖੇ ਅੱਗ ਲੱਗਣ ਕਾਰਨ 20 ਬੱਚਿਆਂ ਦੀ ਮੌਤ ਹੋਣ ਤੋਂ ਬਾਅਦ ਜ਼ੀਰਕਪੁਰ ਇਲਾਕੇ ਵਿਚ ਵੀ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ | ਇਸ ਦਾ ਮੁੱਖ ਕਾਰਨ ਸ਼ਹਿਰ ਵਿਚ ਸੈਂਕੜੇ ਗਗਨਚੂੰਬੀ ਇਮਾਰਤਾਂ ਹੋਣ ਦੇ ਬਾਵਜੂਦ ...

ਪੂਰੀ ਖ਼ਬਰ »

ਮਨੀਸ਼ ਤਿਵਾੜੀ ਨੂੰ ਵੱਡੀ ਲੀਡ ਨਾਲ ਜਿਤਾ ਕੇ ਹਲਕਾ ਵਾਸੀਆਂ ਨੇ ਮੇਰੀ ਲਾਜ ਰੱਖੀ- ਕੰਗ

ਮੁੱਲਾਂਪੁਰ ਗਰੀਬਦਾਸ, 26 ਮਈ (ਦਿਲਬਰ ਸਿੰਘ ਖੈਰਪੁਰ)-ਸਾਬਕਾ ਕੈਬਨਿਟ ਮੰਤਰੀ ਅਤੇ ਹਲਕਾ ਖਰੜ ਦੇ ਮੁੱਖ ਸੇਵਾਦਾਰ ਜਗਮੋਹਣ ਸਿੰਘ ਕੰਗ ਨੇ ਆਖਿਆ ਕਿ ਜਿੱਥੇ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਚੋਣ ਜਿੱਤੇ ਮਨੀਸ਼ ਤਿਵਾੜੀ ਦੀ ਸਫਲਤਾ 'ਤੇ ਖ਼ੁਸ਼ੀ ਹੈ, ਉੱਥੇ ਕੇਂਦਰ ...

ਪੂਰੀ ਖ਼ਬਰ »

ਸਕੂਲੀ ਵਿਦਿਆਰਥੀਆਂ ਦੀ ਆਪਸੀ ਲੜਾਈ ਵਿਚ 2 ਫੱਟੜ

ਲਾਲੜੂ, 26 ਮਈ (ਰਾਜਬੀਰ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਲਾਲੜੂ ਵਿਖੇ ਵਿਦਿਆਰਥੀਆਂ ਵਿਚ ਆਪਸੀ ਰੰਜਿਸ਼ਬਾਜ਼ੀ ਨੂੰ ਲੈ ਕੇ ਚੱਲੇ ਤੇਜ਼ਧਾਰ ਹਥਿਆਰਾ ਦੌਰਾਨ ਦੋ ਵਿਦਿਆਰਥੀ ਗੰਭੀਰ ਰੂਪ ਵਿਚ ਫੱਟੜ ਹੋ ਗਏ, ਜਿਨ੍ਹਾਂ ਵਿਚੋਂ ਇਕ ਦੀ ਹਾਲਤ ਗੰਭੀਰ ਬਣੀ ...

ਪੂਰੀ ਖ਼ਬਰ »

ਸ਼ਹਿਰ ਦੀਆਂ ਸਮੱਸਿਆਵਾਂ ਤੇ ਸਾਂਝ ਕੇਂਦਰ ਦੀਆਂ ਸੇਵਾਵਾਂ ਬਾਰੇ ਜਾਗਰੂਕ ਕੀਤਾ

ਐੱਸ. ਏ. ਐੱਸ. ਨਗਰ, 26 ਮਈ (ਕੇ. ਐੱਸ. ਰਾਣਾ)-ਫ਼ੇਜ਼ 1 ਦੇ ਸਾਂਝ ਕੇਂਦਰ 'ਚ ਏ. ਐੱਸ. ਆਈ. ਸੁਰਿੰਦਰ ਕੁਮਾਰ ਦੀ ਅਗਵਾਈ ਵਿਚ ਕਮੇਟੀ ਮੈਂਬਰ ਸ੍ਰੀਮਤੀ ਬਲੌਸਮ ਸਿੰਘ, ਪੈਰਾ ਲੀਗਲ ਵਲੰਟੀਅਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨਾਲ ਮਹੀਨਾਵਾਰ ਮੀਟਿੰਗ ਕੀਤੀ ਗਈ, ਜਿਸ 'ਚ ...

ਪੂਰੀ ਖ਼ਬਰ »

ਕਿਸਾਨ-ਮਜ਼ਦੂਰ ਜਥੇਬੰਦੀ ਵਲੋਂ ਮੀਟਿੰਗਾਂ-ਕਿਸਾਨ ਕਮੇਟੀਆਂ ਦਾ ਗਠਨ

ਕੁਰਾਲੀ, 26 ਮਈ (ਬਿੱਲਾ ਅਕਾਲਗੜ੍ਹੀਆ)- ਕਿਸਾਨ-ਮਜ਼ਦੂਰ ਜਥੇਬੰਦੀ ਵਲੋਂ ਪਿੰਡ ਪਡਿਆਲਾ, ਸਲੇਮਪੁਰ ਅਤੇ ਢੰਗਰਾਲੀ ਵਿਖੇ ਮੀਟਿੰਗਾਂ ਕੀਤੀਆਂ ਗਈਆਂ | ਸੂਬਾ ਪ੍ਰਧਾਨ ਸਤਨਾਮ ਸਿੰਘ ਦੀ ਅਗਵਾਈ ਹੇਠ ਹੋਈਆਂ ਇਨ੍ਹਾਂ ਮੀਟਿੰਗਾਂ ਦੌਰਾਨ ਕਿਸਾਨ ਕਮੇਟੀਆਂ ਦਾ ਗਠਨ ਕੀਤਾ ...

ਪੂਰੀ ਖ਼ਬਰ »

ਲਗਾਤਾਰ ਹੋ ਰਹੀਆਂ ਚੋਰੀਆਂ ਕਾਰਨ ਸ਼ਹਿਰ ਵਾਸੀਆਂ 'ਚ ਸਹਿਮ ਦਾ ਮਾਹੌਲ

ਕੁਰਾਲੀ, 26 ਮਈ (ਬਿੱਲਾ ਅਕਾਲਗੜ੍ਹੀਆ)-ਸਥਾਨਕ ਸ਼ਹਿਰ ਵਿਚ ਲਗਾਤਾਰ ਹੋ ਰਹੀਆਂ ਚੋਰੀਆਂ ਵਿਚ ਵਾਧਾ ਹੋਣ ਕਰਕੇ ਸ਼ਹਿਰ ਵਾਸੀਆਂ ਵਿਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ | ਬੀਤੀ ਰਾਤ ਚੰਡੀਗੜ੍ਹ ਰੋਡ 'ਤੇ ਸਥਿਤ ਪੈਟਰੋਲ ਪੰਪ ਦੇ ਪਿੱਛੇ ਬਾਬਾ ਫ਼ਰੀਦ ਐਗਰੋ ਸਟੋਰ ਅਤੇ ...

ਪੂਰੀ ਖ਼ਬਰ »

ਮਨੀਸ਼ ਤਿਵਾੜੀ ਦੇ ਜਿੱਤਣ ਦੀ ਖ਼ੁਸ਼ੀ 'ਚ ਕੁਰਾਲੀ ਦੇ ਕਾਂਗਰਸੀਆਂ ਨੇ ਲੱਡੂ ਵੰਡੇ

ਕੁਰਾਲੀ, 26 ਮਈ (ਹਰਪ੍ਰੀਤ ਸਿੰਘ)-ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਦੀ ਚੋਣ ਜਿੱਤੇ ਕਾਂਗਰਸ ਪਾਰਟੀ ਦੇ ਉਮੀਦਵਾਰ ਮਨੀਸ਼ ਤਿਵਾੜੀ ਦੀ ਜਿੱਤ ਨੂੰ ਲੈ ਕੇ ਸਥਾਨਕ ਸ਼ਹਿਰ ਦੀ ਸਬਜ਼ੀ ਮੰਡੀ ਚੌਕ ਵਿਚ ਕਾਂਗਰਸੀ ਆਗੂਆਂ ਨੇ ਜਸਵਿੰਦਰ ਸਿੰਘ ਗੋਲਡੀ, ...

ਪੂਰੀ ਖ਼ਬਰ »

ਆਰੀਆ ਸਕੂਲ ਦੇ ਐਨ. ਸੀ. ਸੀ. ਕੈਡਿਟਾਂ ਨੇ ਚਲਾਇਆ ਸਵੱਛ- ਭਾਰਤ ਅਭਿਆਨ

ਐੱਸ. ਏ. ਐੱਸ. ਨਗਰ, 26 ਮਈ (ਕੇ. ਐੱਸ. ਰਾਣਾ)-ਬੀ.ਐਸ.ਐਚ. ਆਰੀਆ ਸ.ਸ.ਸਕੂਲ ਸੈਕਟਰ 78 ਸੋਹਾਣਾ ਦੇ ਐਨ.ਸੀ.ਸੀ. ਕੈਡਿਟਾਂ ਵਲੋਂ ਸਵੱਛ-ਭਾਰਤ ਅਭਿਆਨ ਦੇ ਤਹਿਤ ਮੰਦਰ ਵਿਚ ਸਫਾਈ ਕੀਤੀ ਗਈ | ਇਹ ਪ੍ਰੋਗਰਾਮ ਸੂਬਾ ਪੱਧਰੀ ਯੂਨਿਟ ਨੰਗਲ ਦੇ ਕਮਾਂਡਿੰਗ ਅਫ਼ਸਰ ਕੈਪਟਨ ਸਰਵਜੀਤ ਸਿੰਘ ...

ਪੂਰੀ ਖ਼ਬਰ »

ਕੰਨਿਆ ਸਕੂਲ ਘੜੂੰਆਂ ਦੀ ਵਿਦਿਆਰਥਣ ਦਾ ਸਨਮਾਨ

ਖਰੜ, 26 ਮਈ (ਮਾਨ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਘੜੂੰਆਂ ਦੀ ਵਿਦਿਆਰਥਣ ਨੇਹਾ ਰਾਣੀ ਜਿਸ ਨੇ ਬਾਰ੍ਹਵੀਂ ਕਲਾਸ ਦੇ ਵੋਕੇਸ਼ਨਲ ਗਰੁੱਪ ਦੇ ਸਕਟੇਰੀਅਲ ਪ੍ਰੈਕਟਿਸ ਵਿਸ਼ੇ ਵਿਚ ਸਕੂਲ 'ਚ 94 ਫ਼ੀਸਦੀ ਅੰਕ ਲੈ ਕੇ ਪਹਿਲਾ ਤੇ ਜ਼ਿਲ੍ਹਾ ਐੱਸ. ਏ. ਐੱਸ. ਨਗਰ ...

ਪੂਰੀ ਖ਼ਬਰ »

ਗੁਰ ਆਸਰਾ ਟਰੱਸਟ 'ਚ ਮਾਹਵਾਰੀ ਚੱਕਰ ਦੌਰਾਨ ਸਫ਼ਾਈ 'ਤੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ

ਐੱਸ. ਏ. ਐੱਸ. ਨਗਰ, 26 ਮਈ (ਕੇ. ਐੱਸ. ਰਾਣਾ)-ਗੁਰ ਆਸਰਾ ਟਰੱਸਟ ਮੁਹਾਲੀ ਨੇ ਏਲਾਂਤੇ ਮਾਲ ਦੇ ਸਹਿਯੋਗ ਨਾਲ ਮਾਹਵਾਰੀ ਚੱਕਰ ਦੌਰਾਨ ਸਫ਼ਾਈ ਬਣਾਈ ਰੱਖਣ ਦੇ ਮਹੱਤਵ ਉੱਤੇ ਜ਼ੋਰ ਦਿੰਦੇ ਹੋਏ 100 ਕੁੜੀਆਂ ਨੂੰ ਸਿੱਖਿਅਤ ਕਰਨ ਲਈ ਇਕ ਜਾਗਰੂਕਤਾ ਪ੍ਰੋਗਰਾਮ ਕਰਵਾਇਆ | ...

ਪੂਰੀ ਖ਼ਬਰ »

ਸੇਂਟ ਸੋਲਜ਼ਰ ਸਕੂਲ ਵਿਖੇ ਦੋ ਰੋਜ਼ਾ ਸ: ਦਲੀਪ ਸਿੰਘ ਟੇਬਲ ਟੈਨਿਸ ਟੂਰਨਾਮੈਂਟ ਕਰਵਾਇਆ

ਐੱਸ. ਏ. ਐੱਸ. ਨਗਰ, 26 ਮਈ (ਕੇ. ਐੱਸ. ਰਾਣਾ)- ਸੇਂਟ ਸੋਲਜ਼ਰ ਇੰਟਰਨੈਸ਼ਨਲ ਕਾਨਵੈਂਟ ਸਕੂਲ ਫੇਜ਼-7 ਵਿਖੇ ਦੋ ਰੋਜ਼ਾ ਸ: ਦਲੀਪ ਸਿੰਘ ਟੇਬਲ ਟੈਨਿਸ ਟੂਰਨਾਮੈਂਟ ਕਰਵਾਇਆ ਗਿਆ | ਇਸ ਟੂਰਨਾਮੈਂਟ ਵਿਚ ਲੜਕੇ ਅਤੇ ਲੜਕੀਆਂ ਦੇ ਅੰਡਰ-12, ਅੰਡਰ-14 ਅਤੇ ਅੰਡਰ-17 ਵਰਗ ਲਈ ਹੋਏ ...

ਪੂਰੀ ਖ਼ਬਰ »

ਕਲੇਟ-2019 ਪ੍ਰੀਖਿਆ 'ਚ ਪੂਰੇ ਦੇਸ਼ ਤੋਂ ਅਪੀਅਰ ਹੋਏ ਕਰੀਬ 60,000 ਉਮੀਦਵਾਰ

ਐੱਸ. ਏ. ਐੱਸ. ਨਗਰ, 26 ਮਈ (ਕੇ. ਐੱਸ. ਰਾਣਾ)- ਪੂਰੇ ਦੇਸ਼ ਤੋਂ ਲਗਪਗ 60,000 ਉਮੀਦਵਾਰ ਅੱਜ ਕਾਮਨ ਲਾਅ ਐਡਮਿਸ਼ਨ ਟੈਸਟ (ਕਲੇਟ-2019) ਵਿਚ ਅਪੀਅਰ ਹੋਏ | ਇਹ ਪ੍ਰੀਖਿਆ ਦੀ ਨੈਸ਼ਨਲ ਲਾਅ ਯੂਨੀਵਰਸਿਟੀ ਕੱਟਕ ਉੜੀਸਾ (ਐੱਨ. ਯੂ. ਐੱਲ. ਓ.) ਵਲੋਂ ਭਾਰਤ ਦੀਆਂ 21 ਨੈਸ਼ਨਲ ਯੂਨੀਵਰਸਿਟੀ ...

ਪੂਰੀ ਖ਼ਬਰ »

ਸਾਬਕਾ ਮੰਤਰੀ ਕੰਗ ਵਲੋਂ ਖਰੜ ਦੇ ਕੌ ਾਸਲਰਾਂ ਨਾਲ ਮੀਟਿੰਗ

ਖਰੜ, 26 ਮਈ (ਜੰਡਪੁਰੀ)- ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ ਵਲੋਂ ਅੱਜ ਨਗਰ ਕੌਾਸਲ ਖਰੜ ਦੇ ਪ੍ਰਧਾਨ ਬੀਬੀ ਅੰਜੂ ਚੰਦਰ ਦੇ ਗ੍ਰਹਿ ਵਿਖੇ ਖਰੜ ਸ਼ਹਿਰ ਦੇ ਕੌਾਸਲਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ | ਇਸ ਮੌਕੇ ਸਾਬਕਾ ਮੰਤਰੀ ਕੰਗ ਨੇ ਸ਼ਹਿਰ ਦੇ ਸਮੁੱਚੇ ਕਾਂਗਰਸ ...

ਪੂਰੀ ਖ਼ਬਰ »

ਮੁਫ਼ਤ ਮੈਡੀਕਲ ਜਾਂਚ ਕੈਂਪ ਦੌਰਾਨ 150 ਮਰੀਜ਼ਾਂ ਦੀ ਜਾਂਚ

ਖਰੜ, 26 ਮਈ (ਗੁਰਮੁੱਖ ਸਿੰਘ ਮਾਨ)- ਨੌਜਵਾਨ ਸੁਧਾਰ ਸਭਾ ਬਜਹੇੜੀ, ਲਾਇਨਜ਼ ਕਲੱਬ ਖਰੜ ਸਿਟੀ ਤੇ ਹੈਲਥ ਸ਼ੋਅਰ ਮਲਟੀਸਪੈਸ਼ਲਿਟੀ ਹਸਪਤਾਲ ਘੜੂੰਆਂ ਵਲੋਂ ਸਾਂਝੇ ਤੌਰ 'ਤੇ ਪਿੰਡ ਬਜਹੇੜੀ ਵਿਖੇ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ | ਪ੍ਰਾਜੈਕਟ ਚੇਅਰਮੈਨ ...

ਪੂਰੀ ਖ਼ਬਰ »

ਮੁੱਲਾਂਪੁਰ ਵਿਖੇ ਲਾਟਰੀ ਏਜੰਟ ਦੀ ਦੁਕਾਨ 'ਤੇ ਲੁੱਟ-ਖੋਹ

ਮੁੱਲਾਂਪੁਰ ਗਰੀਬਦਾਸ, 26 ਮਈ (ਖੈਰਪੁਰ)- ਮੁੱਲਾਂਪੁਰ ਬੈਰੀਅਰ ਵਿਖੇ ਲੁੱਟ-ਖੋਹ ਦੀ ਘਟਨਾ ਨੂੰ ਅੰਜਾਮ ਦਿੰਦਿਆਂ ਅਣਪਛਾਤੇ ਵਿਅਕਤੀਆਂ ਵਲੋਂ ਇਕ ਸਰਕਾਰੀ ਲਾਟਰੀ ਦੇ ਏਜੰਟ ਕੋਲੋਂ 50-60 ਹਜ਼ਾਰ ਦੀ ਨਕਦੀ ਖੋਹ ਕੇ ਫ਼ਰਾਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ...

ਪੂਰੀ ਖ਼ਬਰ »

ਬਲਟਾਣਾ ਤੋਂ ਮੰਗਣੀ ਕਰਨ ਆਏ ਪਰਿਵਾਰ ਦੀ 1 ਲੱਖ ਦੀ ਨਕਦੀ ਚੋਰੀ

ਪੰਚਕੂਲਾ, 26 ਮਈ (ਕਪਿਲ)- ਪੰਚਕੂਲਾ ਸੈਕਟਰ-10 ਸਥਿਤ ਹੋਟਲ ਪ੍ਰਭਾਤ ਤੋਂ 1 ਲੱਖ ਰੁਪਏ ਦੀ ਨਕਦੀ ਵਾਲਾ ਬੈਗ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਇਹ ਹਾਦਸਾ ਉਦੋਂ ਵਾਪਰਿਆ ਜਦੋਂ ਹੋਟਲ ਵਿਚ ਮੰਗਣੀ ਦਾ ਪ੍ਰੋਗਰਾਮ ਚੱਲ ਰਿਹਾ ਸੀ | ਪ੍ਰੋਗਰਾਮ ਦੌਰਾਨ ਇਕ ਬੱਚਾ ਹੋਟਲ 'ਚ ...

ਪੂਰੀ ਖ਼ਬਰ »

ਸੁਸਾਇਟੀ ਕੋਲ ਲੱਖਾਂ ਰੁਪਏ ਜਮ੍ਹਾਂ ਕਰਵਾਉਣ ਦੇ ਬਾਵਜੂਦ ਡੇਢ ਦਹਾਕੇ ਬਾਅਦ ਵੀ ਨਹੀਂ ਮਿਲਿਆ ਪਲਾਟ

ਡੇਰਾਬੱਸੀ, 26 ਮਈ (ਸ਼ਾਮ ਸਿੰਘ ਸੰਧੂ)- ਚੀਫ਼ ਟਾਊਨ ਪਲਾਨਰ ਪੰਜਾਬ/ਚੰਡੀਗੜ੍ਹ ਦੇ ਦਫ਼ਤਰ 'ਚੋਂ ਅਗਸਤ 2005 ਨੂੰ ਬਤੌਰ ਸੁਪਰਡੈਂਟ ਸੇਵਾ-ਮੁਕਤ ਹੋਏ ਬਜ਼ੁਰਗ ਹਰਭਜਨ ਸਿੰਘ ਪੁੱਤਰ ਨਿੱਕਾ ਸਿੰਘ ਵਾਸੀ ਪਿੰਡ ਫ਼ਤਿਹਪੁਰ ਜੱਟਾਂ ਆਪਣੇ ਉਸ ਰਿਹਾਇਸ਼ੀ ਪਲਾਟ ਦੇ ਅਲਾਟ ਹੋਣ ...

ਪੂਰੀ ਖ਼ਬਰ »

ਲੜਕੀ ਨਾਲ ਜਬਰ-ਜਨਾਹ ਕਰਨ ਦੇ ਦੋਸ਼ ਹੇਠ 3 ਿਖ਼ਲਾਫ਼ ਮਾਮਲਾ ਦਰਜ

ਖਰੜ, 26 ਮਈ (ਗੁਰਮੁੱਖ ਸਿੰਘ ਮਾਨ)- ਸਰਹੰਦ ਸ਼ਹਿਰ ਦੀ ਰਹਿਣ ਵਾਲੀ ਇਕ ਲੜਕੀ ਨਾਲ ਜਬਰ-ਜਨਾਹ ਕਰਨ ਦੇ ਦੋਸ਼ ਹੇਠ ਥਾਣਾ ਸਦਰ ਖਰੜ ਦੀ ਪੁਲਿਸ ਨੇ 3 ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਮਾਮਲੇ ਦੇ ਪੜਤਾਲੀਆ ਅਫ਼ਸਰ ਏ. ਐੱਸ. ਆਈ. ਅਸ਼ਵਨੀ ਕੁਮਾਰ ਨੇ ਦੱਸਿਆ ਕਿ ...

ਪੂਰੀ ਖ਼ਬਰ »

ਪਹਿਲਾ ਕਰਾਟੇ ਸਿਖਲਾਈ ਕੈਂਪ ਲਗਾਇਆ

ਲਾਲੜੂ, 26 ਮਈ (ਰਾਜਬੀਰ ਸਿੰਘ)- ਸਥਾਨਕ ਸ਼ਿਵ ਮੰਦਰ ਧਰਮਸ਼ਾਲਾ ਵਿਖੇ ਪਹਿਲੇ ਕਰਾਟੇ ਸਿਖਲਾਈ ਕੈਂਪ ਲਗਾਇਆ ਗਿਆ ਜਿਸ ਦੌਰਾਨ ਲਾਲੜੂ ਦੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਹਿੱਸਾ ਲਿਆ ਗਿਆ | ਆਈ. ਐੱਸ. ਏ. ਯੂ. ਐਸੋਸੀਏਸ਼ਨ ਪੰਜਾਬ ਦੇ ਜਨਰਲ ਸਕੱਤਰ ਕਨੱ੍ਹਈਆ ...

ਪੂਰੀ ਖ਼ਬਰ »

ਭਾਜਪਾ ਹੁਨਰ ਤੇ ਰੁਜ਼ਗਾਰ ਸੈੱਲ ਵਲੋਂ ਨਵੀਆਂ ਨਿਯੁਕਤੀਆਂ

ਖਰੜ, 26 ਮਈ (ਗੁਰਮੁੱਖ ਸਿੰਘ ਮਾਨ)- ਭਾਜਪਾ ਹੁਨਰ ਤੇ ਰੁਜ਼ਗਾਰ ਸੈੱਲ ਮੰਡਲ ਖਰੜ ਦੀ ਇਕ ਵਿਸ਼ੇਸ਼ ਮੀਟਿੰਗ ਸੈੱਲ ਦੇ ਪ੍ਰਧਾਨ ਪਰਮਿੰਦਰ ਸਿੰਘ ਦੀ ਅਗਵਾਈ ਹੇਠ ਖਰੜ ਵਿਖੇ ਹੋਈ ਜਿਸ ਦੌਰਾਨ ਰੋਹਿਤ ਮਿਸ਼ਰਾ ਜ਼ਿਲ੍ਹਾ ਪ੍ਰਧਾਨ ਹੁਨਰ ਤੇ ਰੁਜ਼ਗਾਰ ਸੈੱਲ ਮੁਹਾਲੀ ਨੇ ...

ਪੂਰੀ ਖ਼ਬਰ »

ਪਿੰਡ ਮੌਲੀ ਬੈਦਵਾਣ ਦੇ ਇਕ ਬੂਥ ਤੋਂ ਚੰਦੂਮਾਜਰਾ ਅਤੇ ਦੂਜੇ ਤੋਂ ਤਿਵਾੜੀ ਰਹੇ ਜੇਤੂ

ਐੱਸ. ਏ. ਐੱਸ. ਨਗਰ, 26 ਮਈ (ਜੱਸੀ)- ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਵਿਚਲੇ ਵਿਧਾਨ ਸਭਾ ਹਲਕਾ ਐੱਸ. ਏ. ਐੱਸ. ਨਗਰ ਅੰਦਰ ਕਾਂਗਰਸੀ ਉਮੀਦਵਾਰ ਮਨੀਸ਼ ਤਿਵਾੜੀ 12 ਹਜ਼ਾਰ 652 ਵੋਟਾਂ 'ਤੇ ਜੇਤੂ ਰਹੇ ਹਨ | ਇਸ ਵਿਧਾਨ ਸਭਾ ਹਲਕੇ ਵਿਚ ਕਾਂਗਰਸੀ ਉਮੀਦਵਾਰ ਮਨੀਸ਼ ਤਿਵਾੜੀ ...

ਪੂਰੀ ਖ਼ਬਰ »

ਪ੍ਰਦੂਸ਼ਣ ਵਿਭਾਗ ਦੀ ਅਣਗਹਿਲੀ ਕਾਰਨ ਘੱਗਰ ਬਣਿਆ ਡੰਪਿੰਗ ਗਰਾਊਾਡ

ਡੇਰਾਬੱਸੀ, 26 ਮਈ (ਗੁਰਮੀਤ ਸਿੰਘ)- ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਤੰਦਰੁਸਤ ਪੰਜਾਬ ਅਤੇ ਕੇਂਦਰ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਸਵੱਛ ਭਾਰਤ ਮੁਹਿੰਮ ਦੀ ਡੇਰਾਬੱਸੀ ਵਿਖੇ ਸ਼ਰੇਆਮ ਧੱਜੀਆਂ ਉਡਾ ਕੇ ਜਿਥੇ ਵਾਤਾਵਰਨ ਪਲੀਤ ਕੀਤਾ ਜਾ ਰਿਹਾ ਹੈ, ਉੱਥੇ ਹੀ ਘੱਗਰ ...

ਪੂਰੀ ਖ਼ਬਰ »

-ਮਾਮਲਾ ਪਿੰਡ ਕਕਰਾਲੀ ਵਿਖੇ ਘੱਗਰ 'ਚ ਹੋਏ ਤਾਂਤਰਿਕ ਦੇ ਅੰਨ•ੇ ਕਤਲ ਦਾ- ਅਦਾਲਤ ਨੇ ਪੁਲਿਸ ਵਲੋਂ ਨਾਮਜ਼ਦ ਤਾਂਤਰਿਕ ਦੇ ਕਥਿਤ ਕਾਤਲ ਨੂੰ ਕੀਤਾ ਬਰੀ

ਡੇਰਾਬੱਸੀ, 26 ਮਈ (ਸ਼ਾਮ ਸਿੰਘ ਸੰਧੂ)- ਅਦਾਲਤ ਵਲੋਂ ਕਰੀਬ ਸਾਲ ਪਹਿਲਾਂ ਨੇੜਲੇ ਪਿੰਡ ਕਕਰਾਲੀ ਵਿਖੇ ਝਾੜ-ਫੂਕ ਕਰਨ ਵਾਲੇ ਤਾਂਤਰਿਕ ਅਨੀਸਰ ਰਹਿਮਾਨ ਪੁੱਤਰ ਨੂਰ ਅਲੀ ਵਾਸੀ ਪਿੰਡ ਮੌਲੀ ਜੱਗਰਾਂ ਚੰਡੀਗੜ• (ਯੂ. ਟੀ.) ਦੇ ਹੋਏ ਅੰਨ੍ਹ•ੇ ਕਤਲ ਦੇ ਮਾਮਲੇ 'ਚ ਪੁਲਿਸ ਵਲੋਂ ...

ਪੂਰੀ ਖ਼ਬਰ »

ਪਿੰਡ ਤਸੌਲੀ ਦੀ 128 ਵਿੱਘੇ ਜ਼ਮੀਨ ਦਾ ਵਿਵਾਦ ਮੁੜ ਗਰਮਾਇਆ

ਐੱਸ. ਏ. ਐੱਸ. ਨਗਰ, 26 ਮਈ (ਜਸਬੀਰ ਸਿੰਘ ਜੱਸੀ)- ਥਾਣਾ ਸੋਹਾਣਾ ਅਧੀਨ ਪੈਂਦੇ ਪਿੰਡ ਤਸੌਲੀ ਦੀ ਗੁਰਦੁਆਰਾ ਕਮੇਟੀ ਵਲੋਂ ਸਾਲ 2015 'ਚ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਦਾਨ ਕੀਤੀ ਗਈ 128 ਵਿੱਘੇ ਜ਼ਮੀਨ ਦਾ ਵਿਵਾਦ ਮੁੜ ਗਰਮਾ ਗਿਆ ਹੈ | ਦੋਵਾਂ ਧਿਰਾਂ ਵਿਚ ...

ਪੂਰੀ ਖ਼ਬਰ »

ਲੋੜਵੰਦ ਬੱਚਿਆਂ ਨੂੰ ਕਿਤਾਬਾਂ ਵੰਡੀਆਂ

ਚੰਡੀਗੜ੍ਹ, 26 ਮਈ (ਮਨਜੋਤ ਸਿੰਘ ਜੋਤ)- ਸ਼ਹਿਰ ਦੇ ਪੇਂਡੂ ਇਲਾਕਿਆਂ ਅਤੇ ਝੁੱਗੀਆਂ ਝੌਾਪੜੀਆਂ 'ਚ ਰਹਿਣ ਵਾਲੇ ਬੱਚਿਆਂ ਅੰਦਰ ਪੜ੍ਹਨ ਦੀ ਰੁਚੀ 'ਚ ਵਾਧਾ ਕਰਨ ਲਈ ਸਮਾਜ ਸੇਵੀ ਸੰਸਥਾ ਯੁਵਾ ਸੱਤਾ ਵਲੋਂ 'ਕਿਤਾਬਾਂ ਦਾ ਲੰਗਰ' ਲਗਾਇਆ ਗਿਆ | ਸੰਸਥਾ ਵਲੋਂ ਸਟੇਟ ਲੀਗਲ ...

ਪੂਰੀ ਖ਼ਬਰ »

ਤਹਿਸੀਲ ਕੰਪਲੈਕਸ ਦੀ ਪਾਰਕਿੰਗ 'ਚੋਂ ਮੋਟਰਸਾਈਕਲ ਚੋਰੀ

ਡੇਰਾਬੱਸੀ, 26 ਮਈ (ਸ਼ਾਮ ਸਿੰਘ ਸੰਧੂ)-ਡੇਰਾਬੱਸੀ ਤਹਿਸੀਲ ਕੰਪਲੈਕਸ ਦੀ ਪਾਰਕਿੰਗ 'ਚੋਂ ਅਣਪਛਾਤੇ ਚੋਰਾਂ ਵਲੋਂ ਇਕ ਸਪਲੈਂਡਰ ਪਲੱਸ ਮੋਟਰਸਾਈਕਲ ਚੋਰੀ ਕਰ ਲਏ ਜਾਣ ਦੀ ਖ਼ਬਰ ਮਿਲੀ ਹੈ | ਰਾਜਿੰਦਰ ਸਿੰਘ ਵਾਸੀ ਮਕਾਨ ਨੰ: 124, ਮੁਹੱਲਾ ਪਹਾੜੀ ਗੇਟ, ਡੇਰਾਬੱਸੀ ਅਨੁਸਾਰ ...

ਪੂਰੀ ਖ਼ਬਰ »

ਯੂ.ਟੀ ਦੇ ਗ੍ਰਹਿ ਸਕੱਤਰ ਵਲੋਂ ਪਖ਼ਾਨਿਆਂ ਦਾ ਉਦਘਾਟਨ

ਚੰਡੀਗੜ੍ਹ, 26 ਮਈ (ਅਜੀਤ ਬਿਊਰੋ)- ਯੂ.ਟੀ ਦੇ ਗ੍ਰਹਿ ਸਕੱਤਰ ਅਰੁਨ ਕੁਮਾਰ ਗੁਪਤਾ ਵਲੋਂ ਸੈਕਟਰ 25 ਵਿਖੇ ਪਖ਼ਾਨਿਆਂ ਅਤੇ ਹੈਾਡ ਵਾਸ਼ ਸਟੇਸ਼ਨਜ਼ ਦਾ ਉਦਘਾਟਨ ਕੀਤਾ ਗਿਆ | ਇਸ ਮੌਕੇ ਐਮ.ਸੀ.ਸੀ. ਦੇ ਕਮਿਸ਼ਨਰ ਕੇ.ਕੇ ਯਾਦਵ, ਰੋਟਰੀ ਇੰਟਰਨੈਸ਼ਨਲ ਦੇ ਸਾਬਕਾ ਵਿਸ਼ਵ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ 'ਚ ਸਾਲਾਨਾ ਡਿਗਰੀ ਵੰਡ ਸਮਾਗਮ ਕਰਵਾਇਆ

ਚੰਡੀਗੜ੍ਹ, 26 ਮਈ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਵਿਚ ਕਰਵਾਏ ਸਾਲਾਨਾ ਡਿਗਰੀ ਵੰਡ ਸਮਾਗਮ ਵਿਚ ਇੰਜੀਨੀਅਰਿੰਗ ਦੇ 863 ਵਿਦਿਆਰਥੀਆਂ ਨੂੰ ਡਿਗਰੀਆਂ ਵੰਡੀਆਂ ਗਈਆਂ | ਇਸ ਡਿਗਰੀ ਵੰਡ ਸਮਾਗਮ ਵਿਚ ਯੂਨੀਵਰਸਿਟੀ ਇੰਸਚੀਟਿਊਟ ਆਫ਼ ਇੰਜੀਨੀਅਰਿੰਗ ਐਾਡ ...

ਪੂਰੀ ਖ਼ਬਰ »

ਪ੍ਰਨੀਤ ਕੌਰ ਦੀ ਜਿੱਤ ਦੀ ਖੁਸ਼ੀ 'ਚ ਸਾਬਕਾ ਸਰਪੰਚ ਨੇ ਲੱਡੂ ਵੰਡੇ

ਡਕਾਲਾ, 26 ਮਈ (ਮਾਨ)-ਲੋਕ ਸਭਾ ਚੋਣਾਂ 'ਚ ਇੰਡੀਅਨ ਨੈਸ਼ਨਲ ਕਾਂਗਰਸ ਪਾਰਟੀ ਦੀ ਉਮੀਦਵਾਰ ਸ੍ਰੀਮਤੀ ਪ੍ਰਨੀਤ ਕੌਰ ਦੀ ਵੱਡੀ ਜਿੱਤ ਦੀ ਖੁਸ਼ੀ 'ਚ ਪਿੰਡ ਜਾਫਰਪੁਰ ਦੇ ਸਾਬਕਾ ਸਰਪੰਚ ਗੁਰਮੇਲ ਸਿੰਘ ਨੇ ਲੱਡੂ ਵੰਡ ਕੇ ਖੁਸ਼ੀ ਸਾਂਝੀ ਕੀਤੀ | ਇਸ ਮੌਕੇ ਨੰਬਰਦਾਰ ਰਣਜੀਤ ...

ਪੂਰੀ ਖ਼ਬਰ »

ਪਬਲਿਕ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਦੇ ਖਿਡਾਰੀਆਂ ਦਾ ਕਿ੍ਕਟ ਮੁਕਾਬਲਾ ਕਰਵਾਇਆ

ਸਮਾਣਾ, 26 ਮਈ (ਹਰਵਿੰਦਰ ਸਿੰਘ ਟੋਨੀ)-ਪਬਲਿਕ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਦੇ 11ਵੀਂ ਅਤੇ 12ਵੀਂ ਦੇ ਆਰਟਸ ਗਰੁੱਪ ਅਤੇ ਸਾਇੰਸ, ਕਾਮਰਸ ਗਰੁੱਪ ਦੇ ਵਿਦਿਆਰਥੀਆਂ ਦਾ ਕਿ੍ਕਟ ਮੁਕਾਬਲਾ ਸਕੂਲ ਵਲੋਂ ਕਰਵਾਇਆ ਗਿਆ | ਜਿਸ ਦਾ ਉਦਘਾਟਨ ਥਾਣਾ ਸ਼ਹਿਰੀ ਇੰਚਾ. ਪਰਮਜੀਤ ...

ਪੂਰੀ ਖ਼ਬਰ »

ਪਿ੍ਤਪਾਲ ਸਿੰਘ ਸੰਧੂ ਰੌਕਬਾਲ ਐਸੋਸੀਏਸ਼ਨ ਦੇ ਜਨਰਲ ਸਕੱਤਰ ਨਿਯੁਕਤ

ਪਟਿਆਲਾ, 26 ਮਈ (ਚਹਿਲ)-ਪੰਜਾਬ ਰੌਕਬਾਲ ਅਮੇਚਰ ਐਸੋਸੀਏਸ਼ਨ ਦੀ ਅੱਜ ਇੱਥੇ ਪ੍ਰਧਾਨ ਧਰਮਵੀਰ ਸਿੰਘ ਧੰਮੀ ਕਪਤਾਨ ਪੁਲਿਸ ਦੀ ਪ੍ਰਧਾਨਗੀ ਹੇਠ ਬੈਠਕ ਹੋਈ | ਜਿਸ ਵਿਚ ਪੰਜਾਬ ਰੌਕਬਾਲ ਐਮਚਿੳਰ ਐਸੋਸੀਏਸ਼ਨ ਦੇ ਅਹੁੱਦੇਦਾਰ ਸਾਮਲ ਹੋਏ | ਜਿਸ ਦੌਰਾਨ ਦਿਨੇਸ ਸਿੰਘ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਹਾਮਝੇੜੀ ਵਿਖੇ ਸਾਇੰਸ ਪ੍ਰਦਰਸ਼ਨੀ ਦੇ ਜੇਤੂ ਵਿਦਿਆਰਥੀ ਸਨਮਾਨਿਤ

ਪਾਤੜਾਂ, 26 ਮਈ (ਗੁਰਵਿੰਦਰ ਸਿੰਘ ਬੱਤਰਾ)-ਸਰਕਾਰੀ ਹਾਈ ਸਕੂਲ ਹਾਮਝੇੜੀ ਵਿਖੇ ਜਿਲ੍ਹਾ ਪੱਧਰ 'ਤੇ ਹੋਈ ਵਿਗਿਆਨ ਪ੍ਰਦਰਸ਼ਨੀ ਵਿਚ ਜੇਤੂ ਵਿਦਿਆਰਥੀਆਂ ਨੰੂ ਸਨਮਾਨਿਤ ਕੀਤਾ ਗਿਆ | ਜਾਣਕਾਰੀ ਦਿੰਦਿਆਂ ਸਕੂਲ ਦੇ ਮੁਖੀ ਬੇਅੰਤ ਸਿੰਘ ਧਾਲੀਵਾਲ ਨੇ ਦੱਸਿਆ ਕਿ ਸਿੱਖਿਆ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਬੂਟੇ ਲਗਾਏ

ਪਟਿਆਲਾ, 26 ਮਈ (ਧਰਮਿੰਦਰ ਸਿੰਘ ਸਿੱਧੂ)-ਨਗਰ ਨਿਗਮ ਪਟਿਆਲਾ ਦੇ ਕਾਰਜਕਾਰੀ ਇੰਜੀਨੀਅਰ ਦਲੀਪ ਕੁਮਾਰ ਦੀ ਅਗਵਾਈ 'ਚ ਸ਼ਹਿਰ ਦੇ ਵੱਖ-ਵੱਖ ਭਾਗਾਂ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਉਤਸਵ ਨੂੰ ਸਮਰਪਿਤ 550 ਬੂਟੇ ਲਗਾਉਣ ਦੀ ਮੁਹਿੰਮ ਤਹਿਤ ਅੱਜ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਸੁਤੰਤਰ ਦੀ ਹੋਈ ਇਕ ਵਿਸ਼ੇਸ਼ ਬੈਠਕ

ਨਾਭਾ, 26 ਮਈ (ਕਰਮਜੀਤ ਸਿੰਘ)-ਅਕਾਲੀ ਦਲ ਸੁਤੰਤਰ ਦੀ ਇਕ ਵਿਸ਼ੇਸ਼ ਬੈਠਕ ਪਾਰਟੀ ਦੇ ਕੌਮੀ ਪ੍ਰਧਾਨ ਪਰਮਜੀਤ ਸਿੰਘ ਸਹੌਲੀ ਦੀ ਅਗਵਾਈ ਹੇਠ ਸਥਾਨਕ ਮੋਤੀ ਬਾਗ਼ ਵਿਖੇ ਪਾਰਟੀ ਦੇ ਮੁੱਖ ਦਫ਼ਤਰ ਵਿਖੇ ਹੋਈ | ਇਸ ਮੌਕੇ ਲੋਕ ਸਭਾ ਦੀਆਂ ਹੋਈਆਂ ਚੋਣਾਂ ਤੋਂ ਬਾਅਦ ਨਿਕਲੇ ...

ਪੂਰੀ ਖ਼ਬਰ »

ਪਿੰਡ ਚਾਸਵਾਲ ਦਾ ਕੁਸ਼ਤੀ ਦੰਗਲ 9 ਜੂਨ ਨੂੰ

ਪਟਿਆਲਾ, 26 ਮਈ (ਪ੍ਰਦੀਪ ਦੰਦਰਾਲਾ)-ਹਰ ਵਰ੍ਹੇ ਦੀ ਤਰ੍ਹਾਂ ਇਸ ਵਾਰ ਵੀ ਪਿੰਡ ਚਾਸਵਾਲ ਵਿਖੇ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਸਦਕਾ ਇਕ ਦਿਨਾਂ ਕੁਸ਼ਤੀ ਦੰਗਲ਼ ਕਰਵਾਇਆ ਜਾ ਰਿਹਾ ਹੈ | ਇਹ ਕੁਸ਼ਤੀ ਦੰਗਲ਼ 6ਵੇਂ ਪੀਰ ਬਾਬਾ ਤਕੀਆ ਕਮੇਟੀ ਚਾਸਵਾਲ ਵਲੋਂ 9 ਜੂਨ ਕਰਵਾਇਆ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਤਿੰਨ ਦਿਨਾਂ ਦੀਵਾਨ ਸਜਾਏ

ਪਾਤੜਾਂ, 26 ਮਈ (ਜਗਦੀਸ਼ ਸਿੰਘ ਕੰਬੋਜ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਬਦ ਗੁਰੂ ਚੇਤਨਾ ਸਮਾਗਮ ਕਰਵਾਇਆ ਗਿਆ | ਪਿੰਡ ਦੁਤਾਲ ਦੇ ਗੁਰਦੁਆਰਾ ਲੋਹ ਲੰਗਰ ਸਾਹਿਬ ਨਰਵਾਣਾ ਰੋਡ 'ਤੇ ਕਰਵਾਇਆ ਗਏ | ਇਸ ਸਮਾਗਮ 'ਚ ਬਾਬਾ ਦਲੇਰ ਖ਼ਾਲਸਾ ...

ਪੂਰੀ ਖ਼ਬਰ »

ਕਰਹਾਲੀ ਸਾਹਿਬ 'ਚ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਖ਼ੂਨਦਾਨ ਕੈਂਪ ਲਗਾਇਆ

ਡਕਾਲਾ, 26 ਮਈ (ਮਾਨ)-ਪਾਤਸ਼ਾਹੀ ਛੇਵੀਂ ਅਤੇ ਪਾਤਸ਼ਾਹੀ ਨੌਵੀਂ ਗੁਰਦੁਆਰਾ ਕਰਹਾਲੀ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰੋ. ਕਿ੍ਪਾਲ ਸਿੰਘ ਬਡੰੂਗਰ ਸਾਬਕਾ ਪ੍ਰਧਾਨ ਐਸ.ਜੀ.ਪੀ.ਸੀ, ਜਥੇ. ਜਰਨੈਲ ਸਿੰਘ ਅੰਤਿ੍ੰਗ ...

ਪੂਰੀ ਖ਼ਬਰ »

ਸ਼੍ਰੋਮਣੀ ਜਰਨੈਲ ਬਾਬਾ ਜੀਵਨ ਸਿੰਘ ਦੇ ਸ਼ਹੀਦ ਪਰਿਵਾਰ ਦੀ ਨਿੱਘੀ ਯਾਦ 'ਚ ਗੁਰਮਤਿ ਸਮਾਗਮ ਕਰਵਾਇਆ

ਦੇਵੀਗੜ੍ਹ, 26 ਮਈ (ਮੁਖ਼ਤਿਆਰ ਸਿੰਘ ਨੋਗਾਵਾਂ, ਰਾਜਿੰਦਰ ਸਿੰਘ ਮੌਜੀ)-ਪੰਥਕ ਅਕਾਲੀ ਦਸ਼ਮੇਸ਼ ਤਰਨਾ ਦਲ ਸ਼੍ਰੋਮਣੀ ਜਰਨੈਲ ਬਾਬਾ ਜੀਵਨ ਸਿੰਘ ਜੀ ਤੇ ਉਨ੍ਹਾਂ ਦੇ ਸਮੂਹ ਪਰਿਵਾਰ ਦੀ ਨਿੱਘੀ ਯਾਦ ਵਿਚ ਸ੍ਰੀ ਚੰਦ ਜੀ ਸੇਵਾ ਸੰਮਤੀ ਪੰਜਾਬ ਅਤੇ ਭਗਵਾਨ ਬਾਲਮੀਕੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX