ਤਾਜਾ ਖ਼ਬਰਾਂ


ਪਿੰਡ ਅਕਾਲਗੜ੍ਹ ਦੇ ਲੋਕਾਂ ਨੇ ਆਪ ਹੀ ਪਿੰਡ ਕੀਤਾ ਸੀਲ
. . .  6 minutes ago
ਸ੍ਰੀ ਮੁਕਤਸਰ ਸਾਹਿਬ, 28 ਮਾਰਚ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਅਕਾਲਗੜ੍ਹ ਦੀ ਪੰਚਾਇਤ ਅਤੇ ਨੌਜਵਾਨਾਂ ਨੇ ਲੋਕਾਂ ਦੇ ਸਹਿਯੋਗ ਨਾਲ ਪਿੰਡ ਨੂੰ ਆਉਣ ਵਾਲੇ ਸਾਰੇ ਰਸਤੇ ਬੰਦ ਕਰਕੇ ਸੀਲ ਕਰ ...
ਬਲਾਕਾਂ ਸ਼ਾਹਕੋਟ ਤੇ ਲੋਹੀਆਂ 'ਚ ਸਿਹਤ ਵਿਭਾਗ ਨੇ 438 ਵਿਅਕਤੀ ਨੂੰ ਕੀਤਾ ਇਕਾਂਤਵਾਸ
. . .  14 minutes ago
ਸ਼ਾਹਕੋਟ, 28 ਮਾਰਚ (ਏ.ਐੱਸ. ਸਚਦੇਵਾ)- ਸਬ ਡਵੀਜ਼ਨ ਸ਼ਾਹਕੋਟ ਅਧੀਨ ਪੈਂਦੇ ਬਲਾਕ ਸ਼ਾਹਕੋਟ ਅਤੇ ਲੋਹੀਆਂ 'ਚ 3 ਮਰੀਜ਼ ਸ਼ੱਕੀ ਪਾਏ ਗਏ ਸਨ, ਜਿਨ੍ਹਾਂ ਦੀ ਰਿਪੋਰਟ ਨੈਗੇਟਿਵ ਆਉਣ ਤੋਂ ਬਾਅਦ ਵੀ ਪ੍ਰਸ਼ਾਸਨ ਪੂਰੀ ਤਰਾਂ ਚੌਕਸ ...
ਅਮਰ ਸਿੰਘ ਨੇ ਤਿੰਨ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਐਮ.ਪੀ ਲੈਡ ਫੰਡ ਵਰਤਣ ਲਈ ਦਿੱਤੇ ਅਧਿਕਾਰ
. . .  34 minutes ago
ਰਾਏਕੋਟ , 28 ਮਾਰਚ (ਸੁਸ਼ੀਲ) ਕੋਰੋਨਾ ਵਾਇਰਸ ਦੇ ਵੱਧਦੇ ਕਹਿਰ ਨੂੰ ਰੋਕਣ ਲਈ ਲੋਕਸਭਾ ਹਲਕਾ ਫਤਿਹਗੜ੍ਹ ਸਾਹਿਬ ...
ਜੰਮੂ-ਕਸ਼ਮੀਰ ਤੋਂ ਰੋਜ਼ੀ-ਰੋਟੀ ਕਮਾਉਣ ਪੰਜਾਬ ਆਏ ਸੈਂਕੜੇ ਪਠਾਨ ਕਰਫਿਊ 'ਚ ਫਸੇ
. . .  35 minutes ago
ਬੁਢਲਾਡਾ, 28 ਮਾਰਚ (ਸਵਰਨ ਸਿੰਘ ਰਾਹੀ) - ਪਿਛਲੀ 22 ਮਾਰਚ ਤੋਂ ਦੇਸ਼ ਭਰ ਅੰਦਰ ਲਾਗੂ ਕੀਤੀ ਤਾਲਾਬੰਦੀ ਅਤੇ ਪੰਜਾਬ ਅੰਦਰ ਕਰਫਿਊ ਦੇ ਚਲਦਿਆਂ ਜਿਥੇ ਇਸ ਖੇਤਰ ਦੇ ਕੁਝ ਲੋਕ ਪੰਜਾਬ ਦੇ ਹੋਰਨਾਂ ਸ਼ਹਿਰਾਂ ਤੇ ਹੋਰਨਾਂ ਸੂਬਿਆਂ ...
ਕੋਰੋਨਾ ਵਾਈਸ ਦੇ ਚੱਲਦੇ ਕੈਬਨਿਟ ਮੰਤਰੀ ਨੇ ਕੀਤੀ ਉੱਚ ਅਧਿਕਾਰੀਆਂ ਨਾਲ ਬੈਠਕ
. . .  38 minutes ago
ਗੁਰੂ ਹਰਸਹਾਏ, 28 ਮਾਰਚ (ਕਪਿਲ ਕੰਧਾਰੀ)- ਦੇਸ਼ ਭਰ 'ਚ ਫੈਲੀ ਕੋਰੋਨਾ ਵਾਇਰਸ ਦੀ ਭਿਆਨਕ ਬਿਮਾਰੀ ਨੂੰ ਚੱਲਦਿਆਂ 31 ਮਾਰਚ ਤੱਕ ਕਰਫ਼ਿਊ ਦਾ ਐਲਾਨ
ਪਿੰਡ ਫ਼ਤਿਹਗੜ੍ਹ ਸ਼ੁਕਰਚੱਕ ਦੇ ਜਵਾਨਾਂ ਨੇ ਚੁੱਕਿਆ ਪਿੰਡ ਨੂੰ ਵਾਇਰਸ ਮੁਕਤ ਕਰਨ ਦਾ ਮੋਰਚਾ
. . .  41 minutes ago
ਅੰਮ੍ਰਿਤਸਰ 28 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)- ਭਾਵੇਂ ਪੰਜਾਬ ਸਰਕਾਰ ਇਸ ਸੰਕਟ ਦੀ ਘੜੀ ਹਰੇਕ ਲੋੜਵੰਦ ਤੱਕ ਪਹੁੰਚਣ ਦੀ ਕੋਸ਼ਿਸ਼ ...
ਹਲਕਾ ਮਹਿਲ ਕਲਾਂ 'ਚ ਦਵਾਈਆਂ ਦੀ ਹੋਮ ਡਲਿਵਰੀ ਸ਼ੁਰੂ
. . .  55 minutes ago
ਮਹਿਲ ਕਲਾਂ, 28 ਮਾਰਚ (ਗੁਰਪ੍ਰੀਤ ਸਿੰਘ ਅਣਖੀ)-ਕਰੋਨਾ ਵਾਇਰਸ ਦੇ ਖ਼ਤਰਨਾਕ ਪ੍ਰਭਾਵ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਵੱਲੋਂ ਲਗਾਏ ਕਰਫ਼ਿਊ....
ਪ੍ਰਧਾਨ ਮੰਤਰੀ ਮੋਦੀ ਦੀ ਮੁਹਿੰਮ ਨੂੰ ਮਿਲਿਆ ਅਕਸ਼ੈ ਕੁਮਾਰ ਦਾ ਸਾਥ, ਦਾਨ ਕੀਤੇ 25 ਕਰੋੜ ਰੁਪਏ
. . .  57 minutes ago
ਮੁੰਬਈ, 28 ਮਾਰਚ- ਕੋਰੋਨਾ ਵਾਇਰਸ ਦਾ ਪ੍ਰਭਾਵ ਦੁਨੀਆ ਭਰ 'ਚ ਲਗਾਤਾਰ ਵਧਦਾ ਹੀ ਜਾ ਰਿਹਾ ਹੈ। ਕੋਰੋਨਾ ਪੀੜਤਾਂ ਦੀ ਸਹਾਇਤਾ ਲਈ ਪ੍ਰਧਾਨ ਮੰਤਰੀ ਨਰਿੰਦਰ ...
ਫ਼ਾਜ਼ਿਲਕਾ 'ਚ ਕੋਰੋਨਾ ਦਾ ਇਕ ਹੋਰ ਸ਼ੱਕੀ ਮਾਮਲਾ ਆਇਆ ਸਾਹਮਣੇ
. . .  about 1 hour ago
ਫ਼ਾਜ਼ਿਲਕਾ, 28 ਮਾਰਚ (ਪ੍ਰਦੀਪ ਕੁਮਾਰ)-ਫ਼ਾਜ਼ਿਲਕਾ ਜ਼ਿਲੇ ਵਿਚ ਕੋਰੋਨਾ ਵਾਇਰਸ ਦਾ ਇਕ ਹੋਰ ਸ਼ੱਕੀ ਮਰੀਜ਼ ਸਾਹਮਣੇ...
ਜ਼ਿਲ੍ਹਾ ਹੁਸ਼ਿਆਰਪੁਰ 'ਚ ਕੱਲ੍ਹ ਮੈਡੀਕਲ ਸਟੋਰ ਖੋਲ੍ਹਣ ਦੀ ਛੋਟ
. . .  about 1 hour ago
ਗੜ੍ਹਸ਼ੰਕਰ, 28 ਮਾਰਚ (ਧਾਲੀਵਾਲ)-ਐੱਸ.ਡੀ.ਐੱਮ. ਗੜ੍ਹਸ਼ੰਕਰ ਹਰਬੰਸ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਮੈਜਿਸਟ੍ਰੇਟ ਹੁਸ਼ਿਆਰਪੁਰ ਅਪਨੀਤ ਰਿਆਤ ...
ਆਪਣੇ ਵਤਨ ਪਰਤਣ ਲਈ ਅਟਾਰੀ ਸਰਹੱਦ ਪਹੁੰਚੇ ਪਾਕਿਸਤਾਨੀ ਸ਼ਹਿਰੀਆਂ ਦੇ ਰਹਿਣ ਅਤੇ ਖਾਣ ਪੀਣ ਦਾ ਕੀਤਾ ਗਿਆ ਪ੍ਰਬੰਧ
. . .  about 1 hour ago
ਅਟਾਰੀ, 28 ਮਾਰਚ( ਰੁਪਿੰਦਰਜੀਤ ਸਿੰਘ ਭਕਨਾ)- ਕੋਰੋਨਾ ਵਾਇਰਸ ਦੇ ਚੱਲਦਿਆਂ ਭਾਰਤ ਸਰਕਾਰ ਵੱਲੋਂ ਅਟਾਰੀ ਵਾਹਘਾ ਸਰਹੱਦ ਨੂੰ ਸੀਲ ਕੀਤੇ ਜਾਣ...
ਡੀ.ਐੱਸ.ਪੀ ਥਿੰਦ ਨੇ ਪਿੰਡਾਂ ਦੇ ਲੋੜਵੰਦ ਲੋਕਾਂ ਦੇ ਘਰਾਂ 'ਚ ਪਹੁੰਚਾਇਆ ਰਾਸ਼ਨ
. . .  about 1 hour ago
ਸ਼ਾਹਕੋਟ, 28 ਮਾਰਚ (ਦਲਜੀਤ ਸਚਦੇਵਾ)- ਪੰਜਾਬ 'ਚ ਕੋਰੋਨਾ ਵਾਇਰਸ ਕਾਰਨ ਲਗਾਏ ਗਏ ਕਰਫ਼ਿਊ ਦੌਰਾਨ ਪੁਲਿਸ ਪ੍ਰਸ਼ਾਸਨ ਵੱਲੋਂ ਲੋੜਵੰਦ ਲੋਕਾਂ ਦੇ ਘਰਾਂ ਤੱਕ...
ਬਲਜੀਤ ਸਿੰਘ ਗਿੱਲ ਨੇ ਮਾਰਕੀਟ ਕਮੇਟੀ ਘਨੌਰ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ
. . .  about 1 hour ago
ਘਨੌਰ, 28 ਮਾਰਚ (ਬਲਜਿੰਦਰ ਸਿੰਘ ਗਿੱਲ, ਜਾਦਵਿੰਦਰ ਸਿੰਘ ਸਮਰਾਓ) - ਲੰਘੇ ਦਿਨੀਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਦੀਆਂ ਮੰਡੀਆਂ 'ਚ ਸਬਜ਼ੀਆਂ ਤੇ ਅਨਾਜ....
ਕੋਰੋਨਾ ਵਾਇਰਸ ਦੇ ਚੱਲਦਿਆਂ ਰੇਲਵੇ ਸਟੇਸ਼ਨਾਂ 'ਤੇ ਖੜੀਆਂ ਰੇਲਗੱਡੀਆਂ ਨੂੰ ਹੀ ਆਈਸੋਲੇਸ਼ਨ ਵਾਰਡਾਂ 'ਚ ਕੀਤਾ ਗਿਆ ਤਬਦੀਲ
. . .  about 1 hour ago
ਅੰਮ੍ਰਿਤਸਰ, 28 ਮਾਰਚ (ਹਰਜਿੰਦਰ ਸਿੰਘ ਸ਼ੈਲੀ)- ਕੋਰੋਨਾ ਵਾਇਰਸ ਦੇ ਚੱਲਦਿਆਂ ਫ਼ਿਰੋਜ਼ਪੁਰ ਰੇਲਵੇ ਡਵੀਜ਼ਨ ਨੇ ਇਕ ਵੱਡਾ ਫ਼ੈਸਲਾ ਲਿਆ ....
ਅਫ਼ਗਾਨੀ ਸਿੱਖਾਂ ਦੀ ਸੁਰੱਖਿਆ ਲਈ ਠੋਸ ਕਦਮ ਚੁੱਕੇ ਅਫ਼ਗ਼ਾਨ ਸਰਕਾਰ - ਭਾਈ ਲੌਂਗੋਵਾਲ
. . .  about 1 hour ago
ਲੌਂਗੋਵਾਲ, 28 ਮਾਰਚ(ਸ,ਸ, ਖੰਨਾ)- ਪਿਛਲੇ ਦਿਨੀਂ ਕਾਬੁਲ ਅਫ਼ਗ਼ਾਨਿਸਤਾਨ ਵਿਖੇ ਗੁਰਦੁਆਰਾ ਸਾਹਿਬ ਅੰਦਰ ਕੋਰੋਨਾ ਮਹਾਂਮਾਰੀ ਕਰ ਕੇ ਸਰਬੱਤ ਦੇ ਭਲੇ ਲਈ ਅਰਦਾਸ ...
ਬਾਬਾ ਜੀਵਨ ਸਿੰਘ ਵੈੱਲਫੇਅਰ ਸੁਸਾਇਟੀ ਵੱਲੋਂ ਲੋੜਵੰਦਾਂ ਲਈ ਲੰਗਰ ਦੀ ਸੇਵਾ ਸ਼ੁਰੂ
. . .  about 1 hour ago
ਸੂਬੇ 'ਚ ਕੋਰੋਨਾ ਵਾਇਰਸ ਦੇ 195 ਸ਼ੱਕੀ ਮਰੀਜ਼ ਨੈਗੇਟਿਵ ਪਾਏ ਗਏ : ਬਲਵੀਰ ਸਿੰਘ ਸਿੱਧੂ
. . .  about 2 hours ago
ਪੰਚਾਇਤੀ ਫ਼ੰਡਾਂ 'ਚੋਂ ਰੋਜ਼ਾਨਾ ਦਿਹਾੜੀਦਾਰਾਂ ਅਤੇ ਲੋੜਵੰਦਾਂ ਲਈ ਦਵਾਈਆਂ ਅਤੇ ਭੋਜਨ ਖ਼ਰੀਦ ਸਕਦੀਆਂ ਹਨ ਗ੍ਰਾਮ ਪੰਚਾਇਤਾਂ
. . .  about 2 hours ago
ਪੰਜਾਬ 'ਚ ਅੱਜ ਕੋਰੋਨਾ ਵਾਇਰਸ ਦਾ ਕੋਈ ਨਵਾਂ ਮਾਮਲਾ ਨਹੀਂ ਆਇਆ ਸਾਹਮਣੇ
. . .  about 2 hours ago
ਬਰਨਾਲਾ ਵਿਖੇ ਸਵੇਰੇ 6 ਵਜੇ ਤੋਂ 9 ਵਜੇ ਤੱਕ ਖੁੱਲ੍ਹਣਗੀਆਂ ਕੈਮਿਸਟ ਦੀਆਂ ਦੁਕਾਨਾਂ ਅਤੇ ਲੈਬਾਰਟਰੀਆਂ
. . .  about 2 hours ago
ਲੋਕਾਂ ਨਾਲ ਦੁਰਵਿਵਹਾਰ ਕਰਨ ਦੇ ਦੋਸ਼ਾਂ ਹੇਠ ਥਾਣਾ ਕਰਤਾਰਪੁਰ ਦੇ ਮੁਖੀ ਪੁਸ਼ਪ ਬਾਲੀ ਨੂੰ ਤੁਰੰਤ ਪ੍ਰਭਾਵ ਨਾਲ ਕੀਤਾ ਗਿਆ ਲਾਈਨ ਹਾਜ਼ਰ
. . .  about 2 hours ago
ਡਾਈਓਸਿਸ ਆਫ਼ ਜਲੰਧਰ ਦੇ ਸਾਰੇ ਹੀ ਕਾਨਵੈਂਟ ਸਕੂਲ ਆਈਸੋਲੇਸ਼ਨ ਵਾਰਡ ਬਣਨ ਲਈ ਤਿਆਰ
. . .  about 2 hours ago
ਥਾਣਾ ਸ਼ੰਭੂ ਦੇ ਸਹਿਯੋਗ ਨਾਲ ਜੇ.ਐੱਸ.ਡਬਲਿਊ. ਨੇ 400 ਪਰਿਵਾਰਾਂ ਦੇ ਘਰ ਪਹੁੰਚਾਇਆ ਰਾਸ਼ਨ
. . .  about 3 hours ago
ਸ਼ਾਹਕੋਟ 'ਚ ਪ੍ਰਵਾਸੀ ਭਾਰਤੀਆਂ ਨੇ ਕਰੀਬ 300 ਲੋੜਵੰਦ ਲੋਕਾਂ ਨੂੰ ਵੰਡਿਆ ਰਾਸ਼ਨ
. . .  about 3 hours ago
ਜਲੰਧਰ ਜ਼ਿਲ੍ਹੇ ’ਚ ਸ਼ੱਕੀ ਵਿਅਕਤੀਆਂ ਦੇ ਖੂਨ ਦੇ ਲਏ ਗਏ ਸੈਂਪਲ
. . .  about 3 hours ago
ਧਰਮਸੋਤ ਨੇ ਪੰਜਾਬ ਦੇ ਨਿਵੇਕਲੇ ਪਿੰਡ ਅਗੇਤਾ ਦਾ ਕੀਤਾ ਦੌਰਾ ਪਿੰਡ ਵਾਸੀਆਂ ਨੇ ਆਪਣੇ ਤੌਰ ਤੇ ਪੂਰੇ ਪਿੰਡ ਨੂੰ ਕੀਤਾ ਲਾਕਡਾਊਨ
. . .  about 4 hours ago
ਜ਼ਿਲ੍ਹੇ ਦੀ ਪ੍ਰਮੁੱਖ ਸਬਜ਼ੀ ਮੰਡੀ ਵਿਚ ਕੱਲ ਤੱਕ ਆਮ ਵਾਂਗ ਹੋਵੇਗੀ ਸਪਲਾਈ
. . .  about 4 hours ago
ਜ਼ਿਲ੍ਹਾ ਜਲੰਧਰ ’ਚ ਆਮ ਲੋਕਾਂ ਦੀਆਂ ਲੋੜਾਂ ਨੂੰ ਮੁੱਖ ਰੱਖਦੇ ਹੋਏ ਨਵੀਆਂ ਹਦਾਇਤਾਂ ਜਾਰੀ
. . .  about 4 hours ago
ਰਾਧਾ ਸੁਆਮੀ ਸਤਸੰਗ ਘਰ ਤੋਂ ਲੰਗਰ ਬਣਾਉਣ ਦੀ ਸੇਵਾ ਹੋਈ ਸ਼ੁਰੂ
. . .  about 4 hours ago
ਵਿੱਤ ਮੰਤਰੀ ਦੇ ਹੁਕਮਾਂ 'ਤੇ ਫਲ ਸਬਜੀ ਦੀ ਵਿਕਰੀ ਲਈ ਰੇਟ ਲਿਸਟ ਹੋਈ ਜਾਰੀ
. . .  about 4 hours ago
ਚੰਡੀਗੜ੍ਹ ਦੇ ਕਰਫ਼ਿਊ ’ਚ ਰੋਜ਼ਾਨਾ ਢਿੱਲ ਨੂੰ ਚੁਣੌਤੀ, ਨੋਟਿਸ ਜਾਰੀ
. . .  about 4 hours ago
ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਦੇ ਚੌਗਿਰਦੇ ਤੇ ਆਸ ਪਾਸ ਕਰਵਾਇਆ ਜਾ ਰਹੀ ਹੈ ਸੈਨੇਟਾਇਜ਼ਰ ਸਪਰੇਅ
. . .  about 4 hours ago
ਉੱਘੇ ਗਾਇਕ ਰਣਜੀਤ ਬਾਵਾ ਨੇ ਲੋੜਵੰਦਾਂ ਨੂੰ ਵੰਡੀਆਂ ਰਸਦਾਂ
. . .  about 4 hours ago
ਪੁਲਿਸ ਵਲੋਂ ਫ਼ੈਕਟਰੀ ਮਜ਼ਦੂਰਾਂ ਦੀ 95 ਲੱਖ ਦੀ ਅਦਾਇਗੀ ਨੂੰ ਯਕੀਨੀ ਬਣਾਇਆ
. . .  about 5 hours ago
ਬੰਗਾ 'ਚ ਇੱਕ ਸੌ ਵੀਹ ਕੇਸ ਨੈਗੇਟਿਵ ਆਏ
. . .  about 5 hours ago
ਉੱਚ ਅਧਿਕਾਰੀਆਂ ਨੇ ਰਜਿੰਦਰਾਂ ਹਸਪਤਾਲ ’ਚ ਕੋਰੋਨਾਵਾਇਰਸ ਸਬੰਧੀ ਤਿਆਰੀਆਂ ਦਾ ਲਿਆ ਜਾਇਜ਼ਾ
. . .  about 5 hours ago
ਲੋੜਵੰਦਾਂ ਨੂੰ ਲੰਗਰ ਵਰਤਾਉਣ ਪੁੱਜੇ ਲੌਂਗੋਵਾਲ
. . .  about 5 hours ago
ਦਿਹਾਤੀ ਖੇਤਰ ਦੇ ਡੀਜ਼ਲ ਅਤੇ ਪੈਟਰੋਲ ਬੰਦ ਹੋਣ ਕਰਕੇ ਕਿਸਾਨਾਂ ਲਈ ਬਣੀ ਵੱਡੀ ਮੁਸ਼ਕਿਲ
. . .  about 5 hours ago
ਬਲਬੀਰ ਸਿੰਘ ਸਿੱਧੂ ਵੱਲੋਂ ਨਵਾਂਸ਼ਹਿਰ ’ਚ ਮੀਟਿੰਗ
. . .  about 5 hours ago
ਬੰਦ ਏ.ਟੀ.ਐਮੱ ਬਣੇ ਲੋਕਾਂ ਲਈ ਪਰੇਸ਼ਾਨੀ ਦਾ ਕਾਰਨ
. . .  about 5 hours ago
ਕਰਫਿਊ ਚ ਮਿਲੀ ਢਿੱਲ ਦੇ ਚੱਲਦਿਆਂ ਲੋਕਾਂ ਦੀ ਵੱਡੀ ਭੀੜ ਮੈਡੀਕਲ ਸਟੋਰਾਂ ਤੇ ਲੱਗੀ
. . .  about 5 hours ago
ਮਾਹਿਲਪੁਰ ’ਚ ਸ਼ੱਕੀ ਮਰੀਜ਼ਾਂ ਦੀ ਗਿਣਤੀ 16 ਹੋਈ
. . .  about 4 hours ago
ਸਬਜ਼ੀ ਉਤਪਾਦਕ ਕਿਸਾਨਾਂ ਨੂੰ ਵੱਡਾ ਆਰਥਿਕ ਨੁਕਸਾਨ ਹੋਣ ਦਾ ਡਰ
. . .  about 6 hours ago
ਕੋਰੋਨਾਵਾਇਰਸ ਕਾਰਨ ਕੇਰਲ ’ਚ ਪਹਿਲੀ ਮੌਤ
. . .  about 6 hours ago
ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਰਾਜ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਹਦਾਇਤਾਂ ਜਾਰੀ
. . .  about 6 hours ago
ਮਾਹਿਲਪੁਰ ਹਲਕੇ ਚ 2 ਸ਼ੱਕੀ ਮਰੀਜ ਸਾਹਮਣੇ ਆਏ
. . .  about 6 hours ago
ਕੋਰੋਨਾ ਵਾਇਰਸ ਦੀ ਰੋਕਥਾਮ ਲਈ ਡਿਊਟੀਆਂ ਕਰ ਰਹੇ ਐਨ.ਆਰ.ਐਚ.ਐਮ. ਮੁਲਾਜ਼ਮਾਂ ਨੂੰ ਸਰਕਾਰ ਸਿਹਤ ਬੀਮਾ ਅਤੇ ਹੋਰ ਸਿਹਤ ਸਹੂਲਤਾਂ ਪ੍ਰਦਾਨ ਕਰੇ- ਸੂਬਾ ਪ੍ਰਧਾਨ
. . .  about 6 hours ago
ਦਿੱਲੀ-ਯੂਪੀ ਬਾਰਡਰ ’ਤੇ ਸਿਸੋਦੀਆ ਨੇ ਲੋਕਾਂ ਨੂੰ ਰੋਕਿਆ
. . .  about 6 hours ago
ਕੋਰੋਨਾਵਾਇਰਸ ਮਰੀਜ਼ਾਂ ਦੇ ਆਈਸੋਲੇਸ਼ਨ ਵਾਰਡ ਲਈ ਰੇਲਵੇ ਆਈ ਅੱਗੇ
. . .  about 6 hours ago
ਪੁਲਿਸ ਨੇ ਕੀਤੀ ਨਰਮੀ, ਲੋਕ ਫਿਰ ਨਿਕਲਣ ਲੱਗੇ ਬਾਹਰ
. . .  about 7 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 13 ਜੇਠ ਸੰਮਤ 551

ਰੂਪਨਗਰ

ਮਿੱਤਲ ਨੂੰ ਮੇਰਾ ਅਸਤੀਫ਼ਾ ਮੰਗਣ ਦਾ ਕੋਈ ਅਧਿਕਾਰ ਨਹੀਂ-ਸਪੀਕਰ ਰਾਣਾ ਕੇ. ਪੀ. ਸਿੰਘ

ਨੰਗਲ, 26 ਮਈ (ਪ੍ਰੀਤਮ ਸਿੰਘ ਬਰਾਰੀ)-ਸੀਨੀਅਰ ਭਾਜਪਾ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਮਦਨ ਮੋਹਨ ਮਿੱਤਲ ਵਲੋਂ ਅੱਜ ਰਾਣਾ ਕੇ. ਪੀ. ਸਿੰਘ ਕੋਲੋਂ ਸਪੀਕਰ ਦੇ ਅਹੁਦੇ ਅਤੇ ਵਿਧਾਇਕੀ ਤੋਂ ਅਸਤੀਫ਼ੇ ਦੀ ਕੀਤੀ ਮੰਗ ਮਗਰੋਂ ਨੰਗਲ ਪਹੰੁਚਣ 'ਤੇ ਆਪਣਾ ਪਹਿਲਾ ਪ੍ਰਤੀਕਰਮ ਦਿੰਦਿਆਂ ਸਪੀਕਰ ਰਾਣਾ ਕੇ. ਪੀ. ਸਿੰਘ ਨੇ ਕਿਹਾ ਕਿ ਸਾਬਕਾ ਕੈਬਨਿਟ ਮੰਤਰੀ ਮਦਨ ਮੋਹਨ ਮਿੱਤਲ ਨੂੰ ਮੇਰਾ ਅਸਤੀਫ਼ਾ ਮੰਗਣ ਦਾ ਕੋਈ ਅਧਿਕਾਰ ਨਹੀਂ ਕਿਉਂਕਿ ਭਾਜਪਾ ਨੇ ਤਾਂ ਉਨ੍ਹਾਂ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਪਿਛਲੀਆਂ ਵਿਧਾਨ ਸਭਾ ਚੋਣਾਂ ਵਿਚ ਪਾਰਟੀ ਟਿਕਟ ਨਾ ਦੇ ਕੇ ਨਾਕਾਰ ਦਿੱਤਾ ਸੀ ਇਸ ਲਈ ਮਿੱਤਲ ਹੁਣ ਮੇਰਾ ਫ਼ਿਕਰ ਛੱਡ ਕੇ ਪਹਿਲਾਂ ਆਪਣੀ ਪਾਰਟੀ ਦੀ ਟਿਕਟ ਹਾਸਲ ਕਰਨ ਲਈ ਕੋਈ ਜੁਗਾੜ ਕਰਨ ਅਤੇ ਮੇਰੀ ਦਿਲੀ ਇੱਛਾ ਵੀ ਇਹੀ ਹੈ ਕਿ ਮੇਰਾ ਮੁਕਾਬਲਾ ਵੀ ਉਨ੍ਹਾਂ ਨਾਲ ਹੀ ਵਿਧਾਨ ਸਭਾ ਚੋਣਾਂ 'ਚ ਹੋ ਜਾਵੇ |
ਹਲਕੇ ਅੰਦਰ ਮੋਦੀ ਲਹਿਰ ਨੂੰ ਕਬੂਲਦਿਆਂ ਸਪੀਕਰ ਰਾਣਾ ਕੇ. ਪੀ. ਸਿੰਘ ਨੇ ਕਿਹਾ ਕਿ ਨੰਗਲ ਦੇ ਸੂਝਵਾਨ ਤੇ ਪੜ੍ਹੇ-ਲਿਖੇ ਵੋਟਰਾਂ ਦਾ ਹਮੇਸ਼ਾ ਟਰੈਂਡ ਰਿਹਾ ਕਿ ਜਦੋਂ ਵੀ ਪਾਰਲੀਮੈਂਟ ਦੀਆਂ ਚੋਣਾਂ ਆਈਆਂ ਤਾਂ ਇਨ੍ਹਾਂ ਵਲੋਂ ਨਰਿੰਦਰ ਮੋਦੀ ਤਰਜੀਹ ਦਿੱਤੀ ਹੈ ਕਿਉਂਕਿ 2014 ਦੀਆਂ ਲੋਕ ਸਭਾ ਚੋਣਾਂ ਵਿਚ ਵੀ ਲੋਕਾਂ ਵਲੋਂ ਕਾਂਗਰਸ ਨੂੰ ਪਛਾੜ ਕੇ ਨਰਿੰਦਰ ਮੋਦੀ ਨੂੰ ਅਪਣਾਇਆ ਗਿਆ ਸੀ ਅਤੇ ਉਸ ਵੇਲੇ ਕਾਂਗਰਸ ਕਰੀਬ ਦਸ ਹਜ਼ਾਰ ਵੋਟਾਂ ਤੋਂ ਵਿਧਾਨ ਸਭਾ ਹਲਕੇ ਅੰਦਰ ਪਿੱਛੇ ਰਹੀ ਸੀ | ਪਰ 2017 ਦੀਆਂ ਵਿਧਾਨ ਸਭਾ ਚੋਣਾਂ ਵੇਲੇ ਮੁੜ ਕਾਂਗਰਸ ਦੇ ਹੱਕ 'ਚ ਫ਼ਤਵਾ ਦੇ ਕੇ ਮੈਨੂੰ ਕਰੀਬ 24 ਹਜ਼ਾਰ ਵੋਟਾਂ ਨਾਲ ਜਿਤਾਇਆ | ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਹੀ ਹੁਣ ਜਦੋਂ ਸਮੁੱਚੇ ਦੇਸ਼ ਅੰਦਰ ਪ੍ਰਚੰਡ ਮੋਦੀ ਦੀ ਸੁਨਾਮੀ ਚੱਲ ਰਹੀ ਸੀ ਜਿਸ ਵਿਚ ਦੇਸ਼ ਦੇ ਕਈ ਸੂਬਿਆਂ ਅੰਦਰ ਵੱਡੇ-ਵੱਡੇ ਦਿੱਗਜ਼ ਵਹਿ ਗਏ ਤਾਂ ਫਿਰ ਨੰਗਲ ਦੇ ਵੋਟਰਾਂ ਵਲੋਂ ਮੋਦੀ ਸਾਹਿਬ ਨੂੰ ਹੀ ਚੁਣ ਲਿਆ ਗਿਆ ਅਤੇ ਕਾਂਗਰਸ ਪਾਰਟੀ ਫਿਰ ਲਗਪਗ ਦਸ ਹਜ਼ਾਰ ਵੋਟਾਂ ਨਾਲ ਹਾਰ ਗਈ | ਗੁਆਂਢੀ ਸੂਬੇ ਹਿਮਾਚਲ ਪ੍ਰਦੇਸ਼ ਅੰਦਰ ਚੱਲੀ ਮੋਦੀ ਲਹਿਰ ਦਾ ਅਸਰ ਵਿਧਾਨ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ 'ਚ ਖ਼ਾਸਕਰ ਨੰਗਲ 'ਚ ਪੈਣ ਦਾ ਜ਼ਿਕਰ ਕਰਦਿਆਂ ਸਪੀਕਰ ਨੇ ਕਿਹਾ ਕਿ ਇਹ ਵਿਧਾਨ ਸਭਾ ਹਲਕਾ ਤਿੰਨ ਪਾਸਿਆਂ ਤੋਂ ਹਿਮਾਚਲ ਪ੍ਰਦੇਸ਼ ਨਾਲ ਲੱਗਦਾ ਹੈ | ਇਸ ਇਲਾਕੇ ਅੰਦਰ ਹਿਮਾਚਲ ਪ੍ਰਦੇਸ਼ ਦਾ ਵੀ ਕਾਫ਼ੀ ਪ੍ਰਭਾਵ ਇਸ ਹਲਕੇ 'ਤੇ ਪਿਆ ਕਿਉਂਕਿ ਦੋਵਾਂ ਸੂਬਿਆਂ ਦੇ ਲੋਕਾਂ ਦੀਆਂ ਆਪਸ ਵਿਚ ਕਾਫ਼ੀ ਰਿਸ਼ਤੇਦਾਰੀਆਂ ਅਤੇ ਵਪਾਰ ਜੁੜੇ ਹੋਏ ਹਨ ਇਸ ਕਾਰਨ ਹਲਕੇ ਅੰਦਰ ਕਾਂਗਰਸ ਪਛੜ ਗਈ | ਪਰ ਉਨ੍ਹਾਂ ਕਿਹਾ ਕਿ ਮੈਨੂੰ ਪੂਰਨ ਵਿਸ਼ਵਾਸ ਹੈ ਕਿ ਨੰਗਲ ਇਲਾਕੇ ਦੇ ਲੋਕ ਸੂਝਵਾਨ ਵੋਟਰ ਵਿਧਾਨ ਸਭਾ ਚੋਣਾਂ 'ਚ ਮੇਰਾ ਤੇ ਕਾਂਗਰਸ ਪਾਰਟੀ ਦਾ ਜ਼ਰੂਰ ਸਾਥ ਦੇਣਗੇ | ਇਸ ਮੌਕੇ ਉਨ੍ਹਾਂ ਨਾਲ ਰਾਕੇਸ਼ ਨਈਅਰ, ਵਿਸ਼ਵਪਾਲ ਸਿੰਘ ਰਾਣਾ, ਅਸ਼ਵਨੀ ਅਜ਼ਾਦ, ਕਪੂਰ ਸਿੰਘ ਆਦਿ ਕਾਂਗਰਸੀ ਆਗੂ ਮੌਜੂਦ ਸਨ |

ਠੰਢੇ ਜਲ ਵਾਲਾ ਵਾਟਰ ਕੂਲਰ ਲਗਾਇਆ

ਨੰਗਲ, 26 ਮਈ (ਪ੍ਰੀਤਮ ਸਿੰਘ ਬਰਾਰੀ)-ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ਬ੍ਰਹਮਪੁਰ ਉੱਪਰਲਾ ਵਿਖੇ ਅੱਜ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਅਤੇ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸੰਗਤਾਂ ...

ਪੂਰੀ ਖ਼ਬਰ »

ਸਮਾਜ ਸੇਵੀ ਜੋੜੀ ਮੈਡਮ ਅੰਜੂ ਤੇ ਸੰਜੇ ਕੁਮਾਰ ਸਨਮਾਨਿਤ

ਨੰਗਲ, 26 ਮਈ (ਗੁਰਪ੍ਰੀਤ ਸਿੰਘ ਗਰੇਵਾਲ)-ਪ੍ਰਵਾਸੀ ਪੰਜਾਬੀ ਫਰੈਂਡਜ਼ ਕਲੱਬ ਵਲੋਂ ਇਕ ਸਮਾਗਮ ਦੌਰਾਨ ਨੰਗਲ ਦੀ ਪ੍ਰਸਿੱਧ ਸਮਾਜ ਸੇਵੀ ਜੋੜੀ ਕੌਾਸਲਰ ਅੰਜੂ ਅਤੇ ਸੰਜੇ ਕੁਮਾਰ ਨੂੰ ਸਨਮਾਨਿਤ ਕੀਤਾ ਗਿਆ | ਚੇਤੇ ਰਹੇ ਕਿ ਦੋਵੇਂ ਪਤੀ ਪਤਨੀ ਨਾ ਸਿਰਫ਼ ਗਰੀਬਾਂ ਦੇ ...

ਪੂਰੀ ਖ਼ਬਰ »

ਰੂਪਨਗਰ ਪੁਲਿਸ ਲੀਡਰਾਂ ਦੇ ਮਖੌਟੇ ਲਾ ਕੇ ਵਾਇਰਲ ਕੀਤੇ ਗੀਤ ਦੀ ਤਫ਼ਤੀਸ਼ 'ਚ ਜੁਟੀ ਪੁਲਿਸ

ਰੂਪਨਗਰ, 26 ਮਈ (ਸਟਾਫ਼ ਰਿਪੋਰਟਰ)-ਰੂਪਨਗਰ ਜ਼ਿਲ੍ਹੇ ਦੇ ਕਾਂਗਰਸੀ ਲੀਡਰਾਂ ਦੇ ਮੁਖੌਟੇ ਲਾ ਕੇ ਵਾਇਰਲ ਹੋਇਆ ਇੱਕ ਗੀਤ ਅੱਜ ਕੱਲ੍ਹ ਸੋਸ਼ਲ ਮੀਡੀਆ 'ਤੇ ਅੱਗ ਵਾਂਗ ਵਾਇਰਲ ਹੋ ਰਿਹਾ ਹੈ ਜਿਸ ਵਿਚ ਕਾਂਗਰਸੀ ਲੀਡਰਾਂ ਦੇ ਦੋ ਗੁੱਟਾਂ ਨੂੰ ਆਹਮੋ ਸਾਹਮਣੇ ਦਿਖਾਇਆ ਗਿਆ ...

ਪੂਰੀ ਖ਼ਬਰ »

ਹਿਰਦਾਪੁਰ ਦਾ ਜੰਗਲ ਭਿਆਨਕ ਅੱਗ ਦੀ ਭੇਟ ਚੜਿ੍ਹਆ

ਪੁਰਖਾਲੀ, 26 ਮਈ (ਅੰਮਿ੍ਤਪਾਲ ਸਿੰਘ ਬੰਟੀ)-ਇੱਥੋਂ ਨੇੜੇ ਪੈਂਦੇ ਪਿੰਡ ਹਿਰਦਾਪੁਰ ਦੇ ਜੰਗਲ ਨੂੰ ਲੱਗੀ ਅੱਗ ਨਾਲ ਭਾਰੀ ਨੁਕਸਾਨ ਪੁੱਜਿਆ ਹੈ | ਇਸ ਸਬੰਧੀ ਮਿਲੀ ਜਾਣਕਾਰੀ ਅਨੁਸਾਰ ਪਿੰਡ ਹਿਰਦਾਪੁਰ ਦੇ ਜੰਗਲ ਨੂੰ ਅੱਜ ਦੁਪਹਿਰ ਸਮੇਂ ਕਿਸੇ ਨੇ ਅੱਗ ਲਗਾ ਦਿੱਤੀ ਜੋ ...

ਪੂਰੀ ਖ਼ਬਰ »

ਕਰਿਆਨਾ ਦੁਕਾਨ ਤੇ ਆਟੇ ਦੀ ਚੱਕੀ 'ਤੇ ਚੋਰੀ

ਸ੍ਰੀ ਅਨੰਦਪੁਰ ਸਾਹਿਬ, 26 ਮਈ (ਜੇ.ਐਸ.ਨਿੱਕੂਵਾਲ)-ਪਿੰਡ ਗੰਗੂਵਾਲ ਵਿਖੇ ਕਰਿਆਨਾ ਦੁਕਾਨ ਤੇ ਬੀਕਾਪੁਰ ਵਿਖੇ ਆਟੇ ਦੀ ਚੱਕੀ 'ਤੇ ਚੋਰੀ ਦੀ ਵਾਰਦਾਤ ਹੋ ਗਈ | ਜਾਣਕਾਰੀ ਦੇ ਅਨੁਸਾਰ ਪਿੰਡ ਗੰਗੂਵਾਲ ਦੇ ਸ਼ਾਂਤੀ ਸਰੂਪ ਪੁੱਤਰ ਰਾਮਦਾਸ ਦੀ ਕਰਿਆਨਾ ਦੁਕਾਨ ਦੇ ਬਾਹਰ ...

ਪੂਰੀ ਖ਼ਬਰ »

ਅਧਿਆਪਕ ਸਾਹਿਤਕਾਰਾਂ ਦੀ ਸਟੇਟ ਪੱਧਰੀ ਇਕੱਤਰਤਾ

ਮੋਰਿੰਡਾ, 26 ਮਈ (ਕੰਗ)-ਸਕੂਲ ਸਿੱਖਿਆ ਵਿਭਾਗ ਪੰਜਾਬ ਸਕੂਲਾਂ ਵਿਚ ਪੜ੍ਹਦੇ ਪਹਿਲੀ ਤੋਂ ਬਾਰ੍ਹਵੀਂ ਤੱਕ ਦੇ ਵਿਦਿਆਰਥੀਆਂ ਨੂੰ ਸਿਲੇਬਸ ਤੋਂ ਇਲਾਵਾ ਹੋਰ ਦੂਜੀਆਂ ਪੁਸਤਕਾਂ ਰਾਹੀਂ ਸਾਹਿੱਤ ਨਾਲ ਜੋੜਨ ਲਈ ਸੰਜੀਦਗੀ ਨਾਲ ਕਾਰਜ ਕਰ ਰਿਹਾ ਹੈ | ਵਿਭਾਗ ਵਲੋਂ ਸਕੂਲ ...

ਪੂਰੀ ਖ਼ਬਰ »

ਬਿਮਾਰੀ ਪੀੜਤ ਵਿਅਕਤੀ ਨੇ ਨਹਿਰ 'ਚ ਛਾਲ ਮਾਰ ਕੇ ਕੀਤੀ ਖੁਦਕੁਸ਼ੀ

ਮੋਰਿੰਡਾ, 26 ਮਈ (ਪਿ੍ਤਪਾਲ ਸਿੰਘ)-ਨਜ਼ਦੀਕੀ ਪਿੰਡ ਨਥਮਲਪੁਰ ਵਿਖੇ ਕਰਿਆਨੇ ਦੀ ਦੁਕਾਨ ਕਰਨ ਵਾਲੇ ਰਮੇਸ਼ ਚੰਦ ਪੁੱਤਰ ਸਾਧੂ ਰਾਮ ਵਾਸੀ ਵਾਰਡ ਨੰ. 14 ਮੋਰਿੰਡਾ ਨੇੜੇ ਗੁੱਗਾ ਮੈੜੀ ਵਲੋਂ ਸਰਹਿੰਦ ਭਾਖੜਾ ਨਹਿਰ 'ਚ ਛਾਲ ਮਾਰ ਦੇਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ...

ਪੂਰੀ ਖ਼ਬਰ »

22ਵੀਂ ਦੋ ਰੋਜ਼ਾ ਪੰਜਾਬ ਸਟੇਟ ਤਾਈਕਵਾਂਡੋਂ ਚੈਂਪੀਅਨਸ਼ਿਪ ਸਮਾਪਤ

ਰੂਪਨਗਰ, 26 ਮਈ (ਸਤਨਾਮ ਸਿੰਘ ਸੱਤੀ, ਮਨਜਿੰਦਰ ਸਿੰਘ ਚੱਕਲ)-ਜੀਨੀਅਸ ਇੰਟਰਨੈਸ਼ਨਲ ਪਬਲਿਕ ਸਕੂਲ ਵਿਚ ਪੰਜਾਬ ਤਾਈਕਵਾਂਡੋਂ ਚੈਂਪੀਅਨਸ਼ਿਪ ਅੱਜ ਸਮਾਪਤ ਹੋ ਗਈ | ਇਸ ਵਿਚ ਪੰਜਾਬ ਦੇ ਲਗਪਗ ਛੇ ਜ਼ਿਲਿ੍ਹਆਂ ਵਿਚੋਂ 131 ਖਿਡਾਰੀਆਂ ਨੇ ਭਾਗ ਲਿਆ ਅਤੇ ਆਪਣੀ ਵਧੀਆ ਖੇਡ ਦਾ ...

ਪੂਰੀ ਖ਼ਬਰ »

ਸਿੱਖਿਆ ਸੁਧਾਰ ਟੀਮ ਵਲੋਂ ਲੁਠੇੜੀ ਸਕੂਲ ਦਾ ਸਾਲਾਨਾ ਨਿਰੀਖਣ

ਸ੍ਰੀ ਚਮਕੌਰ ਸਾਹਿਬ, 26 ਮਈ (ਜਗਮੋਹਣ ਸਿੰਘ ਨਾਰੰਗ)-ਸਿੱਖਿਆ ਵਿਭਾਗ ਦੀ ਜ਼ਿਲ੍ਹਾ ਸਿੱਖਿਆ ਸੁਧਾਰ ਟੀਮ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੁਠੇੜੀ ਦਾ ਸਾਲਾਨਾ ਨਿਰੀਖਣ ਟੀਮ ਇੰਚਾਰਜ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੁਰਿੰਦਰਪਾਲ ਸਿੰਘ ਦੀ ਅਗਵਾਈ ਵਿਚ ...

ਪੂਰੀ ਖ਼ਬਰ »

ਬੀ. ਬੀ. ਐਮ. ਬੀ. ਵਰਕਰਜ਼ ਯੂਨੀਅਨ ਨੰਗਲ ਦੀ ਅਹਿਮ ਮੀਟਿੰਗ

ਨੰਗਲ, 26 ਮਈ (ਪ੍ਰੀਤਮ ਸਿੰਘ ਬਰਾਰੀ)-ਬੀ. ਬੀ. ਐਮ. ਬੀ. ਵਰਕਰਜ਼ ਯੂਨੀਅਨ ਨੰਗਲ ਦੀ ਹੰਗਾਮੀਂ ਮੀਟਿੰਗ ਪ੍ਰਧਾਨ ਰਾਮ ਕੁਮਾਰ ਦੀ ਅਗਵਾਈ ਹੇਠ ਹੋਈ | ਇਸ ਮੀਟਿੰਗ ਵਿਚ ਸਮੂਹ ਯੂਨੀਅਨ ਕਾਰਕੁੰਨਾਂ ਤੋਂ ਇਲਾਵਾ ਮਹਿਲਾ ਤਾਲਮੇਲ ਸੰਘਰਸ਼ ਕਮੇਟੀ ਦੀ ਪ੍ਰਧਾਨ ਪੂਨਮ ਸ਼ਰਮਾ ...

ਪੂਰੀ ਖ਼ਬਰ »

ਕਰਿਆਨਾ ਦੁਕਾਨ ਤੇ ਆਟੇ ਦੀ ਚੱਕੀ 'ਤੇ ਚੋਰੀ

ਸ੍ਰੀ ਅਨੰਦਪੁਰ ਸਾਹਿਬ, 26 ਮਈ (ਜੇ.ਐਸ.ਨਿੱਕੂਵਾਲ)-ਪਿੰਡ ਗੰਗੂਵਾਲ ਵਿਖੇ ਕਰਿਆਨਾ ਦੁਕਾਨ ਤੇ ਬੀਕਾਪੁਰ ਵਿਖੇ ਆਟੇ ਦੀ ਚੱਕੀ 'ਤੇ ਚੋਰੀ ਦੀ ਵਾਰਦਾਤ ਹੋ ਗਈ | ਜਾਣਕਾਰੀ ਦੇ ਅਨੁਸਾਰ ਪਿੰਡ ਗੰਗੂਵਾਲ ਦੇ ਸ਼ਾਂਤੀ ਸਰੂਪ ਪੁੱਤਰ ਰਾਮਦਾਸ ਦੀ ਕਰਿਆਨਾ ਦੁਕਾਨ ਦੇ ਬਾਹਰ ...

ਪੂਰੀ ਖ਼ਬਰ »

ਕੈਡਿਟਾਂ ਨੂੰ ਹਥਿਆਰ ਚਲਾਉਣ ਦੀ ਸਿਖਲਾਈ ਦਿੱਤੀ

ਰੂਪਨਗਰ, 26 ਮਈ (ਐਮ.ਐਸ. ਚੱਕਲ)-ਐਨ.ਸੀ.ਸੀ. ਅਕੈਡਮੀ ਰੋਪੜ ਵਿਖੇ ਕਰਨਲ ਨਵਜੋਤ ਕੰਗ ਦੀ ਅਗਵਾਈ ਵਿਚ ਸਾਲਾਨਾ ਦਸ ਰੋਜ਼ਾ ਚੱਲਣ ਵਾਲੇ ਕੈਂਪ ਦੌਰਾਨ ਕੈਡੇਟਾਂ ਨੂੰ ਹਥਿਆਰਾਂ ਦੀ ਸਿਖਲਾਈ ਤੇ ਫਾਇਰਿੰਗ ਕਰਵਾਈ ਗਈ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਰੋਪੜ ਵਿਚ ਬਣੇ ਬਿਰਧ ...

ਪੂਰੀ ਖ਼ਬਰ »

ਸਵਾਮੀ ਪਿਆਰਾ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਾਲਾਨਾ ਯੋਗ ਸਮਾਗਮ ਕਰਵਾਇਆ

ਨੰਗਲ, 26 ਮਈ (ਪ੍ਰੋ. ਅਵਤਾਰ ਸਿੰਘ)-ਯੋਗ ਸਾਧਨਾ ਆਸ਼ਰਮ ਰਾਜ ਨਗਰ ਨੰਗਲ ਵਿਖੇ ਹਰ ਸਾਲ ਦੀ ਤਰ੍ਹਾਂ ਸ੍ਰੀ 108 ਯੋਗੀ ਰਾਜ ਸਵਾਮੀ ਪਿਆਰਾ ਲਾਲ ਦੇ 104ਵੇਂ ਜਨਮ ਦਿਹਾੜੇ ਨੂੰ ਸਮਰਪਿਤ ਸਾਲਾਨਾ ਯੋਗ ਸਮਾਗਮ ਕਰਵਾਇਆ ਗਿਆ | ਇਸ ਮੌਕੇ ਹਲਕਾ ਵਿਧਾਇਕ ਤੇ ਪੰਜਾਬ ਵਿਧਾਨ ਸਭਾ ਦੇ ...

ਪੂਰੀ ਖ਼ਬਰ »

ਪੰਜਾਬੀ ਸਾਹਿਤਕਾਰਾਂ ਦਾ ਵਫ਼ਦ ਸੰਸਦ ਮੈਂਬਰ ਮਨੀਸ਼ ਤਿਵਾੜੀ ਨੂੰ ਮਿਲਿਆ

ਨੰਗਲ, 26 ਮਈ (ਪ੍ਰੋ. ਅਵਤਾਰ ਸਿੰਘ)-ਪੰਜਾਬੀ ਦੇ ਸਾਹਿਤਕਾਰਾਂ ਅਤੇ ਪੰਜਾਬੀ ਹਿਤੈਸ਼ੀਆਂ ਦਾ ਇੱਕ ਪ੍ਰਤੀਨਿਧੀ ਮੰਡਲ ਡਾ. ਦੀਪਕ ਮਨਮੋਹਨ ਸਿੰਘ, ਸੀਨੀਅਰ ਫੈਲੋ ਪੰਜਾਬੀ ਯੂਨੀਵਰਸਿਟੀ ਪਟਿਆਲਾ ਤੇ ਡਾ. ਸ਼ਿੰਦਰਪਾਲ ਸਿੰਘ ਪ੍ਰਧਾਨ ਪੰਜਾਬੀ ਸਾਹਿਤ ਸਭਾ ਮੁਹਾਲੀ ਦੀ ...

ਪੂਰੀ ਖ਼ਬਰ »

ਏਾਜਲਸ ਵਰਲਡ ਸਕੂਲ ਮੋਰਿੰਡਾ ਵਿਖੇ ਇਨਵੈਸਚਰ ਸੈਰੇਮਨੀ ਮਨਾਈ

ਮੋਰਿੰਡਾ, 26 ਮਈ (ਕੰਗ)-ਏਾਜਲਸ ਵਰਲਡ ਸਕੂਲ ਮੋਰਿੰਡਾ ਵਿਖੇ ਸਕੂਲ ਇਨਵੈਸਚਰ ਸੈਰੇਮਨੀ ਬੜੀ ਧੂਮਧਾਮ ਨਾਲ ਮਨਾਈ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਪਿ੍ੰਸੀਪਲ ਮੈਡਮ ਦੀਪਿਕਾ ਸ਼ਰਮਾ ਨੇ ਕਿਹਾ ਕਿ ਜਿਸ ਤਰ੍ਹਾਂ ਦੇਸ਼ ਨੂੰ ਚਲਾਉਣ ਲਈ ਢੁੱਕਵੇਂ ...

ਪੂਰੀ ਖ਼ਬਰ »

ਮੋੋਰਿੰਡਾ ਸ਼ਹਿਰ ਵਿਚ ਦੜੇ ਸੱਟੇ ਦਾ ਧੰਦਾ ਤੇ ਨਸੇ ਦੀ ਵਿਕਰੀ ਜ਼ੋਰਾਂ 'ਤੇ

ਸ਼ਹਿਰ ਵਾਸੀ ਪ੍ਰੇਸ਼ਾਨ ਮੋਰਿੰਡਾ, 26 ਮਈ (ਕੰਗ)-ਮੋਰਿੰਡਾ ਸ਼ਹਿਰ ਅਤੇ ਆਸਪਾਸ ਦੇ ਇਲਾਕੇ ਵਿਚ ਮਗਰਲੇ ਕਾਫ਼ੀ ਸਮੇਂ ਤੋਂ ਦੜੇ ਸੱਟੇ ਦਾ ਧੰਦਾ ਅਤੇ ਨਸ਼ੇ ਦੀ ਵਿੱਕਰੀ ਦਿਨ ਪ੍ਰਤੀ ਦਿਨ ਵਧਦੀ ਹੀ ਜਾ ਰਹੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਨੰਬਰਦਾਰ ਮਨਜਿੰਦਰ ...

ਪੂਰੀ ਖ਼ਬਰ »

ਤਿੰਨ ਰੋਜ਼ਾ ਕ੍ਰਿਕਟ ਟੂਰਨਾਮੈਂਟ ਕਰਵਾਇਆ

ਮੋਰਿੰਡਾ, 26 ਮਈ (ਪਿ੍ਤਪਾਲ ਸਿੰਘ)-ਸਰੀਰ ਦੀ ਚੁਸਤੀ ਫੁਰਤੀ ਤੇ ਤੰਦਰੁਸਤੀ ਲਈ ਨੌਜਵਾਨਾਂ ਨੂੰ ਖੇਡਾਂ ਵਲ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ ਇਹ ਵਿਚਾਰ ਸਰਪੰਚ ਬੰਤ ਸਿੰਘ ਕਲਾਰਾਂ ਕੁਆਰਡੀਨੇਟਰ ਬਲਾਕ ਕਾਂਗਰਸ ਮੋਰਿੰਡਾ ਨੇ ਸੰਤ ਬਾਬਾ ਕਰਤਾਰ ਸਿੰਘ ਯੂਥ ਕਲੱਬ ...

ਪੂਰੀ ਖ਼ਬਰ »

ਪ੍ਰਾਇਮਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਅਤੇ ਬੂਟ ਵੰਡੇ

ਸ੍ਰੀ ਚਮਕੌਰ ਸਾਹਿਬ, 26 ਮਈ (ਜਗਮੋਹਣ ਸਿੰਘ ਨਾਰੰਗ)-ਪਿੰਡ ਭੈਰੋਂ ਮਾਜਰਾ ਦੀ ਨੌਜਵਾਨ ਸਭਾ ਵਲੋਂ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਸਰਕਾਰੀ ਪ੍ਰਾਇਮਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਅਤੇ ਬੂਟ ਵੰਡੇ ਗਏ | ਇਸ ਮੌਕੇ ਸ: ਸੰਗਤ ਸਿੰਘ ਲੌਾਗੀਆ ਸੇਵਾ ਮੁਕਤ ਡਿਪਟੀ ...

ਪੂਰੀ ਖ਼ਬਰ »

ਮਾਤਾ ਨੈਣਾਂ ਦੇਵੀ ਕਲੱਬ ਮਜਾਰਾ ਵਲੋਂ ਜਾਗਰਣ ਤੇ ਭੰਡਾਰਾ

ਸ੍ਰੀ ਅਨੰਦਪੁਰ ਸਾਹਿਬ, 26 ਮਈ (ਜੇ. ਐਸ. ਨਿੱਕੂਵਾਲ)-ਸਥਾਨਕ ਵਾਰਡ ਨੰਬਰ ਇਕ ਵਿਖੇ ਬੀਤੀ ਰਾਤ ਮਾਤਾ ਨੈਣਾਂ ਦੇਵੀ ਕਲੱਬ ਮਜਾਰਾ ਵਲੋਂ ਸੱਤਵਾਂ ਜਾਗਰਣ ਅਤੇ ਭੰਡਾਰਾ ਕਰਵਾਇਆ ਗਿਆ | ਚੇਅਰਮੈਨ ਨਰਿੰਦਰ ਘਈ ਅਤੇ ਪ੍ਰਧਾਨ ਲਾਲ ਚੰਦ ਬਾਂਸਲ ਦੀ ਅਗਵਾਈ ਹੇਠ ਕਰਵਾਏ ਗਏ ਇਸ ...

ਪੂਰੀ ਖ਼ਬਰ »

ਰੋਪੜ ਤੇ ਅਨੰਦਪੁਰ ਸਾਹਿਬ 'ਚ ਮਿਲਣਗੀਆਂ ਅੱਧੇ ਮੁੱਲ 'ਤੇ ਕੰਨਾਂ ਦੀਆਂ ਮਸ਼ੀਨਾਂ

ਲੁਧਿਆਣਾ, 26 ਮਈ (ਸਲੇਮਪੁਰੀ)-ਜੋ ਮਰੀਜ਼ ਘੱਟ ਸੁਣਨ ਦੀ ਵਜ੍ਹਾ ਨਾਲ ਪੇ੍ਰਸ਼ਾਨ ਹਨ ਅਤੇ ਕੰਨ ਦੀ ਬਿਹਤਰ ਕੁਆਲਿਟੀ ਦੀ ਮਸ਼ੀਨ ਬਹੁਤ ਮਹਿੰਗੀ ਹੋਣ ਕਰਕੇ ਖਰੀਦ ਨਹੀਂ ਸਕਦੇ, ਉਨ੍ਹਾਂ ਲਈ ਇਹ ਚੰਗੀ ਖ਼ਬਰ ਹੈ ਕਿ ਮੈਕਸ ਕੰਪਨੀ ਦੁਆਰਾ ਜਰਮਨ ਤਕਨੀਕ ਆਧਾਰਿਤ ਕੰਨਾਂ ਦੀ ...

ਪੂਰੀ ਖ਼ਬਰ »

ਨਕਦੀ ਮੋੜ ਕੇ ਦਿਖਾਈ ਇਮਾਨਦਾਰੀ

ਨੂਰਪੁਰ ਬੇਦੀ, 26 ਮਈ (ਹਰਦੀਪ ਸਿੰਘ ਢੀਂਡਸਾ)-ਅੱਜ ਦੇ ਪਦਾਰਥਵਾਦੀ ਯੁੱਗ ਵਿਚ ਇਮਾਨਦਾਰੀ ਹਾਲੇ ਵੀ ਜ਼ਿੰਦਾ ਹੈ | ਜਿਸ ਦੀ ਮਿਸਾਲ ਚੌ. ਹੁਸਨ ਲਾਲ ਚੌਹਾਨ ਨੇ ਦਿੱਤੀ ਹੈ | ਬੀਤੀ ਦਿਨੀਂ ਇਕ ਮਜ਼ਦੂਰ ਦੇ 35 ਸੌ ਰੁਪਏ ਸੜਕ ਦੇ ਕਿਨਾਰੇ 'ਤੇ ਡਿੱਗ ਪਏ ਜੋ ਉੁਸ ਨੂੰ ਚੌ. ਹੁਸਨ ...

ਪੂਰੀ ਖ਼ਬਰ »

ਗੁਰਦੁਆਰਾ ਝਿੜੀ ਸਾਹਿਬ ਵਿਖੇ ਛੇ ਰੋਜ਼ਾ ਸਮਾਗਮ ਸਮਾਪਤ

ਕਾਹਨਪੁਰ ਖੂਹੀ, 26 ਮਈ (ਗੁਰਬੀਰ ਸਿੰਘ ਵਾਲੀਆ)-ਪਿੰਡ ਕਲਵਾਂ ਸਥਿਤ ਇਤਿਹਾਸਕ ਸਥਾਨ ਗੁਰਦੁਆਰਾ ਝਿੜੀ ਸਾਹਿਬ ਵਿਖੇ ਸ਼ਹੀਦਾਂ ਦੀ ਯਾਦ ਵਿਚ ਕਰਵਾਏ ਗਏ ਛੇ ਰੋਜ਼ਾ ਧਾਰਮਿਕ ਸਮਾਗਮ ਦੌਰਾਨ ਅਠਾਰਾਂ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ | ਭੋਗ ਤੋਂ ਬਾਅਦ ਬਾਬਾ ...

ਪੂਰੀ ਖ਼ਬਰ »

ਲੰਗਰ ਲਗਾਉਣ ਲਈ ਰਸਦ ਭਰੇ ਵਾਹਨਾਂ ਸਮੇਤ ਜਥਾ ਹੋਇਆ ਰਵਾਨਾ

ਸ੍ਰੀ ਚਮਕੌਰ ਸਾਹਿਬ, 26 ਮਈ (ਜਗਮੋਹਣ ਸਿੰਘ ਨਾਰੰਗ)-ਸਥਾਨਕ ਸ੍ਰੀ ਹੇਮਕੁੰਟ ਲੰਗਰ ਅਸਥਾਨ ਯਾਦਗਾਰ ਸ਼ਹੀਦਾਂ (ਮਾਣੇਮਾਜਰਾ) ਤੋਂ ਸ੍ਰੀ ਹੇਮਕੁੰਟ ਸਾਹਿਬ ਦੇ ਰਸਤੇ ਵਿਚ ਸ਼ਰਧਾਲੂਆਂ ਲਈ ਲੰਗਰ ਲਗਾਉਣ ਲਈ ਮੁੱਖ ਸੇਵਾਦਾਰ ਸੰਤ ਬਾਬਾ ਗੁਰਮੇਲ ਸਿੰਘ ਖ਼ਾਲਸਾ ਦੀ ...

ਪੂਰੀ ਖ਼ਬਰ »

ਯੋਗ ਰਾਹੀਂ ਮਾਨਵ ਸਰੀਰ ਦੇ ਹਰ ਇਕ ਰੋਗ ਦਾ ਇਲਾਜ ਸੰਭਵ-ਡਾ: ਸੁਸ਼ੀਲ

ਰੂਪਨਗਰ, 26 ਮਈ (ਸਤਨਾਮ ਸਿੰਘ ਸੱਤੀ)-ਮਾਨਵ ਸਰੀਰ ਆਪਣੇ ਆਪ ਵਿਚ ਇਕ ਫਾਰਮਾਸਿਊਟੀਕਲ ਫੈਕਟਰੀ ਹੈ ਜਿਸ ਨਾਲ ਮਨੁੱਖ ਦੇ ਹਰ ਇਕ ਰੋਗ ਦਾ ਇਲਾਜ ਸੰਭਵ ਹੈ ਲੇਕਿਨ ਇਸ ਮਾਨਵ ਰੂਪੀ ਫਾਰਮਾਸਿਊਟੀਕਲ ਫੈਕਟਰੀ ਨੂੰ ਸਰਗਰਮ ਕਰਨ ਦੀ ਲੋੜ ਹੈ | ਇਸ ਨੂੰ ਸਰਗਰਮ ਕਰਨ ਦਾ ਇਕੋ-ਇਕ ...

ਪੂਰੀ ਖ਼ਬਰ »

ਮਨੀਸ਼ ਤਿਵਾੜੀ ਦੀ ਜਿੱਤ ਕਿਸੇ ਇਕ ਨੇਤਾ ਦੀ ਨਹੀਂ, ਬਲਕਿ ਜ਼ਮੀਨੀ ਪੱਧਰ 'ਤੇ ਮਿਹਨਤ ਕਰਨ ਵਾਲੇ ਕਾਂਗਰਸੀ ਵਰਕਰਾਂ ਦੀ ਜਿੱਤ ਹੈ-ਢਿੱਲੋਂ

ਰੂਪਨਗਰ, 26 ਮਈ (ਸਤਨਾਮ ਸਿੰਘ ਸੱਤੀ)-ਸ੍ਰੀ ਅਨੰਦਪੁਰ ਸਾਹਿਬ ਲੋਕ ਸਭਾ ਹਲਕੇ ਤੋਂ ਵੱਡੇ ਫ਼ਰਕ ਨਾਲ ਜੇਤੂ ਰਹੇ ਕਾਂਗਰਸ ਪਾਰਟੀ ਦੇ ਉਮੀਦਵਾਰ ਮਨੀਸ਼ ਤਿਵਾੜੀ ਦੀ ਜਿੱਤ ਯਕੀਨੀ ਬਣਾਉਣ ਦੇ ਲਈ ਕਾਂਗਰਸ ਪਾਰਟੀ ਦੇ ਜ਼ਮੀਨੀ ਪੱਧਰ ਨਾਲ ਜੁੜੇ ਹੋਏ ਵਰਕਰਾਂ ਨੇ ਦਿਨ-ਰਾਤ ...

ਪੂਰੀ ਖ਼ਬਰ »

ਗੁ: ਸ੍ਰੀ ਭੱਠਾ ਸਾਹਿਬ ਵਿਖੇ ਗੁਰਮਤਿ ਸਮਾਗਮ ਸ਼ਰਧਾ ਨਾਲ ਕਰਵਾਇਆ

ਰੂਪਨਗਰ, 26 ਮਈ (ਮਨਜਿੰਦਰ ਸਿੰਘ ਚੱਕਲ)-ਗੁਰਦੁਆਰਾ ਸ੍ਰੀ ਭੱਠਾ ਸਾਹਿਬ ਪਾ:10 ਵੀਂ ਕੋਟਲਾ ਨਿਹੰਗ ਰੂਪਨਗਰ ਵਿਖੇ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਬੜੀ ਸ਼ਰਧਾ ਨਾਲ ਕਰਵਾਇਆ ਗਿਆ | ਜਿਸ ਵਿਚ ਭਾਈ ...

ਪੂਰੀ ਖ਼ਬਰ »

ਈ. ਵੀ. ਐੱਮ. ਮਸ਼ੀਨਾਂ ਨੂੰ ਬਿਲਕੁਲ ਸਹੀ ਸਾਬਤ ਨਹੀਂ ਕੀਤਾ ਜਾ ਸਕਦੈ-ਕਾਂਗਰਸ ਸੇਵਾ ਦਲ

ਮੋਰਿੰਡਾ, 26 ਮਈ (ਕੰਗ)-ਪੂਰੇ ਦੇਸ਼ ਵਿਚ ਹੋਈਆਂ ਲੋਕ ਸਭਾ ਚੋਣਾ ਵਿਚ ਪੋਲਿੰਗ ਈ.ਵੀ.ਐੱਮ ਮਸ਼ੀਨਾਂ ਰਾਹੀਂ ਕਰਵਾਈ ਗਈ ਹੈ | ਇਨ੍ਹਾਂ ਮਸ਼ੀਨਾਂ ਰਾਹੀਂ ਹੋਈ ਵੋਟਿੰਗ ਨੂੰ ਬਿਲਕੁਲ ਸਹੀ ਨਹੀਂ ਕਿਹਾ ਜਾ ਸਕਦਾ | ਕਿਉਂਕਿ ਮੋਰਿੰਡਾ ਇਲਾਕੇ ਵਿਚ ਵੀ ਈ.ਵੀ.ਐੱਮ ਮਸ਼ੀਨਾਂ ਦੀ ...

ਪੂਰੀ ਖ਼ਬਰ »

ਰੂਪਨਗਰ ਵਿਧਾਨ ਸਭਾ ਹਲਕੇ ਦਾ 2017 ਦੇ ਮੁਕਾਬਲੇ 2019 ਦੀਆਂ ਚੋਣਾਂ ਦਾ ਲੇਖਾ-ਜੋਖਾ

ਰੂਪਨਗਰ, 26 ਮਈ (ਸਤਨਾਮ ਸਿੰਘ ਸੱਤੀ)-ਲੋਕ ਸਭਾ ਚੋਣ ਦੌਰਾਨ ਰੂਪਨਗਰ ਵਿਧਾਨ ਹਲਕੇ 'ਚ ਕਾਂਗਰਸ ਉਮੀਦਵਾਰ ਨੇ ਅਕਾਲੀ ਦਲ ਦੇ ਉਮੀਦਵਾਰ ਤੋਂ ਸਿਰਫ਼ 3647 ਵੋਟਾਂ ਦੀ ਬੜ੍ਹਤ ਹੀ ਪ੍ਰਾਪਤ ਕੀਤੀ ਹੈ ਜਦੋਂ ਕਿ 2017 ਦੀਆਂ ਵਿਧਾਨ ਸਭਾ ਚੋਣਾਂ 'ਚ ਇੱਥੋਂ 'ਆਪ' ਦੇ ਵਿਧਾਇਕ ਬਣੇ ...

ਪੂਰੀ ਖ਼ਬਰ »

ਪ੍ਰੋ. ਜਗਦੀਸ਼ ਸਿੰਘ ਤੇ ਸਹਾਇਕ ਲਾਇਬ੍ਰੇਰੀਅਨ ਦਿਆ ਸਿੰਘ ਹੋਏ ਸੇਵਾ ਮੁਕਤ

ਸ੍ਰੀ ਅਨੰਦਪੁਰ ਸਾਹਿਬ, 26 ਮਈ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਸਥਾਨਕ ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਦੇ ਵਾਈਸ ਪਿ੍ੰਸੀਪਲ ਪ੍ਰੋਫੈਸਰ ਜਗਦੀਸ਼ ਸਿੰਘ ਅਤੇ ਸਹਾਇਕ ਲਾਇਬ੍ਰੇਰੀਅਨ ਦਿਆ ਸਿੰਘ ਨੂੰ ਸੇਵਾ ਮੁਕਤੀ ਮੌਕੇ ਕਾਲਜ ਦੇ ਸਟਾਫ਼ ਵਲੋਂ ਵਿਦਾਇਗੀ ...

ਪੂਰੀ ਖ਼ਬਰ »

ਡਾ. ਚੀਮਾ ਦੀ ਅਗਵਾਈ 'ਚ ਇਕੱਤਰਤਾ

ਘਨੌਲੀ, 26 ਮਈ (ਜਸਵੀਰ ਸਿੰਘ ਸੈਣੀ)-ਲੋਕ ਸਭਾ ਚੋਣਾਂ ਦੌਰਾਨ ਵਿਧਾਨ ਸਭਾ ਹਲਕਾ ਰੂਪਨਗਰ ਦੇ ਘਨੌਲੀ ਖੇਤਰ 'ਚ ਬੂਥ ਪੱਧਰ 'ਤੇ ਜਿੱਤ ਪ੍ਰਾਪਤ ਕਰਨ ਵਾਲੇ ਅਕਾਲੀ ਆਗੂਆਂ ਦਾ ਧੰਨਵਾਦ ਕਰਨ ਲਈ ਸਾਬਕਾ ਸ਼ੋ੍ਰਮਣੀ ਕਮੇਟੀ ਮੈਂਬਰ ਗੁਰਿੰਦਰ ਸਿੰਘ ਗੋਗੀ ਦੀ ਅਗਵਾਈ 'ਚ ...

ਪੂਰੀ ਖ਼ਬਰ »

ਸਕੂਲ ਦੇ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ

ਨੰਗਲ, 26 ਮਈ (ਪ੍ਰੋ.ਅਵਤਾਰ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਿਭੋਰ ਸਾਹਿਬ ਦੇ ਬਾਰ੍ਹਵੀਂ ਜਮਾਤ ਦੇ ਹੋਣਹਾਰ ਵਿਦਿਆਰਥੀਆਂ ਨੂੰ ਇੱਕ ਸਾਦੇ ਸਮਾਗਮ ਦੌਰਾਨ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਰਪੰਚ ਹਰਦੀਪ ਕੌਰ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ ਅਤੇ ਉਨ੍ਹਾਂ ...

ਪੂਰੀ ਖ਼ਬਰ »

ਕਾਂਗਰਸੀ ਵਰਕਰਾਂ ਨੇ ਮਨੀਸ਼ ਤਿਵਾੜੀ ਦੀ ਜਿੱਤ ਦੀ ਖ਼ੁਸ਼ੀ ਮਨਾਈ

ਪੁਰਖਾਲੀ, 26 ਮਈ (ਅੰਮਿ੍ਤਪਾਲ ਸਿੰਘ ਬੰਟੀ)-ਕਾਂਗਰਸ ਦੇ ਉਮੀਦਵਾਰ ਮਨੀਸ਼ ਤਿਵਾੜੀ ਦੀ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਹੋਈ ਜਿੱਤ ਨੂੰ ਲੈ ਕੇ ਇਲਾਕੇ ਦੇ ਕਾਂਗਰਸੀ ਵਰਕਰਾਂ 'ਚ ਖ਼ੂਬ ਖ਼ੁਸ਼ੀ ਪਾਈ ਜਾ ਰਹੀ | ਇਸ ਖ਼ੁਸ਼ੀ ਨੂੰ ਲੈ ਕੇ ਕਾਂਗਰਸੀ ਵਰਕਰਾਂ ...

ਪੂਰੀ ਖ਼ਬਰ »

ਫਾਸਟ ਫੂਡ ਦੇ ਮਾੜੇ ਪ੍ਰਭਾਵਾਂ ਬਾਰੇ ਕੀਤਾ ਜਾਗਰੂਕ

ਨੰਗਲ, 26 ਮਈ (ਗੁਰਪ੍ਰੀਤ ਸਿੰਘ ਗਰੇਵਾਲ)-ਪ੍ਰਵਾਸੀ ਪੰਜਾਬੀ ਫਰੈਂਡਜ਼ ਕਲੱਬ ਵਲੋਂ ਮੁੱਖ ਸਰਪ੍ਰਸਤ ਹਰਭਜਨ ਸਿੰਘ ਬਡਵਾਲ ਦੀ ਪ੍ਰੇਰਨਾ ਨਾਲ ਸਰਕਾਰੀ ਮਿਡਲ ਸਕੂਲ ਪਿੰਡ ਅਜੌਲੀ 'ਚ ਫਾਸਟ ਫੂਡ ਦੇ ਮਾੜੇ ਪ੍ਰਭਾਵਾਂ ਅਤੇ ਗਲੋਬਲ ਵਾਰਮਿੰਗ ਦੇ ਦੌਰ ਬਾਰੇ ਇਕ ਸਮਾਗਮ ...

ਪੂਰੀ ਖ਼ਬਰ »

ਐਨ. ਆਰ. ਆਈ. ਵਲੋਂ ਸਿਲਾਈ ਸੈਂਟਰ ਦੀ ਮਾਲੀ ਮਦਦ

ਮੋਰਿੰਡਾ, 26 ਮਈ (ਕੰਗ)-ਸ੍ਰੀ ਵਿਸ਼ਵਕਰਮਾ ਸਭਾ ਮੋਰਿੰਡਾ ਵਲੋਂ ਸ੍ਰੀ ਵਿਸ਼ਵਕਰਮਾ ਭਵਨ ਮੋਰਿੰਡਾ ਵਿਖੇ ਚਲਾਏ ਜਾ ਰਹੇ ਮੁਫ਼ਤ ਸਿਲਾਈ ਸੈਂਟਰ ਨੂੰ ਐਨ. ਆਰ. ਆਈ. ਰਣਜੋਧ ਸਿੰਘ ਖੁਰਲ ਅਤੇ ਉਨ੍ਹਾਂ ਦੇ ਭਰਾ ਹਰਪਾਲ ਸਿੰਘ ਖੁਰਲ ਵਲੋਂ ਆਪਣੀ ਮਾਤਾ ਸਵ. ਬੀਬੀ ਅਮਰ ਕੌਰ ਦੀ ...

ਪੂਰੀ ਖ਼ਬਰ »

ਅਕਾਲੀ-ਭਾਜਪਾ ਦੇ ਉਮੀਦਵਾਰ ਨੂੰ ਮਿਲੀ ਲੀਡ

ਨੂਰਪੁਰ ਬੇਦੀ, 26 ਮਈ (ਵਿੰਦਰਪਾਲ ਝਾਂਡੀਆਂ)-ਭਾਵੇਂ ਲੋਕ ਸਭਾ ਚੋਣਾਂ 'ਚ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਉਮੀਦਵਾਰ ਮਨੀਸ਼ ਤਿਵਾੜੀ ਦੀ ਭਾਰੀ ਬਹੁਮਤ ਨਾਲ ਜਿੱਤ ਹੋਈ ਹੈ ਤੇ ਵਿਧਾਨ ਸਭਾ ਹਲਕਾ ਰੂਪਨਗਰ ਤੋਂ ਕਰੀਬ 4 ਹਜ਼ਾਰ ਦੀ ਜਿੱਤ ਦੀ ਲੀਡ ਲਈ ਹੈ ਲੇਕਿਨ ਨੂਰਪੁਰ ...

ਪੂਰੀ ਖ਼ਬਰ »

ਏਕਨੂਰ ਚੈਰੀਟੇਬਲ ਸੁਸਾਇਟੀ ਵਲੋਂ ਬੱਚਿਆ ਨੂੰ ਪੜ੍ਹਨ ਸਮੱਗਰੀ ਭੇਟ

ਰੂਪਨਗਰ, 26 ਮਈ (ਸਤਨਾਮ ਸਿੰਘ ਸੱਤੀ)-ਏਕ ਨੂਰ ਚੈਰੀਟੇਬਲ ਸੁਸਾਇਟੀ ਰੋਪੜ ਵਲੋਂ ਚਰਨਜੀਤ ਸਿੰਘ ਰੂਬੀ ਦੀ ਪ੍ਰਧਾਨਗੀ ਹੇਠ ਕ੍ਰਿਸ਼ਨਾ ਮੰਦਰ ਗਾਂਧੀ ਚੌਾਕ ਵਿਖੇ ਸਕੂਲਾਂ ਦੇ 210 ਬੱਚਿਆਂ ਨੂੰ ਕਾਪੀਆਂ ਵੰਡੀਆਂ ਗਈਆਂ | ਇਸ ਸਮਾਰੋਹ ਦੇ ਮੁੱਖ ਮਹਿਮਾਨ ਡਾ. ਆਰ. ਐਸ. ਪਰਮਾਰ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੂੰ ਵਿਖਾਈ ਫਿਲਮ 'ਬਾਬਾ ਬੋਹੜ'

ਸ੍ਰੀ ਚਮਕੌਰ ਸਾਹਿਬ, 26 ਮਈ (ਜਗਮੋਹਣ ਸਿੰਘ ਨਾਰੰਗ)-ਸ਼੍ਰੋਮਣੀ ਕਮੇਟੀ ਅਧੀਨ ਸਥਾਨਕ ਬੀਬੀ ਸ਼ਰਨ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੂੰ ਸੱਜਰੀ ਸਵੇਰ ਕਲਾ ਕੇਂਦਰ ਵੱਲੋਂ ਨਿਰਮਾਣਿਤ ਕੀਤੀ ਅਤੇ ਸ੍ਰੀ ਰਬਿੰਦਰ ਸਿੰਘ ਰੱਬੀ ਵੱਲੋਂ ਨਿਰਦੇਸ਼ਿਤ ਫਿਲਮ 'ਬਾਬਾ ...

ਪੂਰੀ ਖ਼ਬਰ »

ਨੌਜਵਾਨ ਪੜ੍ਹਾਈ ਦੇ ਨਾਲ-ਨਾਲ ਖੇਡਾਂ ਨੂੰ ਵੀ ਕਿੱਤੇ ਵਜੋਂ ਚੁਣਨ-ਪਦਮਸ੍ਰੀ ਅਜੇ ਠਾਕੁਰ

ਨੂਰਪੁਰ ਬੇਦੀ, 26 ਮਈ (ਹਰਦੀਪ ਸਿੰਘ ਢੀਂਡਸਾ, ਰਾਜੇਸ਼ ਚੌਧਰੀ)-ਨੈਸ਼ਨਲ ਕਬੱਡੀ ਵਿਚ ਭਾਰਤੀ ਟੀਮ ਦੇ ਕਪਤਾਨ ਰਹਿ ਚੁੱਕੇ ਕਬੱਡੀ ਖਿਡਾਰੀ ਅਤੇ ਸ੍ਰੀ ਨੈਣਾ ਦੇਵੀ ਦੇ ਡੀ.ਐਸ.ਪੀ ਪਦਮ ਵਿਜੇਤਾ ਅਜੈ ਠਾਕਰ ਨੇ ਕਿਹਾ ਕਿ ਨੌਜਵਾਨਾਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਨੂੰ ...

ਪੂਰੀ ਖ਼ਬਰ »

ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ ਮਨਾਇਆ

ਸ੍ਰੀ ਚਮਕੌਰ ਸਾਹਿਬ, 26 ਮਈ (ਜਗਮੋਹਣ ਸਿੰਘ ਨਾਰੰਗ)-ਨਜ਼ਦੀਕੀ ਪਿੰਡ ਬਸੀ ਗੁੱਜਰਾਂ ਦੇ ਸ: ਗੁਰਦੇਵ ਸਿੰਘ ਕੰਗ ਮੈਮੋਰੀਅਲ ਰੂਰਲ ਇੰਸਟੀਚਿਊਟ ਫਾਰ ਕਰੀਅਰ ਕੋਰਸਿਜ਼ ਵਿਖੇ, ਗਦਰ ਲਹਿਰ ਦੌਰਾਨ ਸਭ ਤੋਂ ਛੋਟੀ ਉਮਰ ਦੇ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ ਮਨਾਇਆ ...

ਪੂਰੀ ਖ਼ਬਰ »

ਭਾਜਪਾ ਯੁਵਾ ਮੋਰਚਾ ਦੀ ਹੋਈ ਮੀਟਿੰਗ

ਨੂਰਪੁਰ ਬੇਦੀ, 26 ਮਈ (ਹਰਦੀਪ ਸਿੰਘ ਢੀਂਡਸਾ)-ਭਾਜਪਾ ਯੁਵਾ ਮੋਰਚਾ ਦੇ ਆਗੂਆਂ ਦੀ ਮੀਟਿੰਗ ਰਾਜ ਕੁਮਾਰ ਉਪ ਪ੍ਰਧਾਨ ਝੱਜ ਮੰਡਲ ਦੀ ਅਗਵਾਈ ਹੇਠ ਕੀਤੀ ਗਈ | ਜਿਸ ਵਿਚ ਭਾਜਪਾ ਵਲੋਂ ਦੇਸ਼ ਵਿਚ ਲਗਾਤਾਰ ਦੂਜੀ ਵਾਰ ਮੋਦੀ ਸਰਕਾਰ ਬਣਨ 'ਤੇ ਖ਼ੁਸ਼ੀ ਪ੍ਰਗਟ ਕੀਤੀ ਗਈ ਅਤੇ ...

ਪੂਰੀ ਖ਼ਬਰ »

ਪ੍ਰਵਾਸੀ ਭਾਰਤੀ ਨੇ ਸਕੂਲ ਦੀ ਲਾਇਬੇ੍ਰਰੀ ਲਈ ਭੇਜੀ ਮਦਦ

ਪੁਰਖਾਲੀ, 26 ਮਈ (ਅੰਮਿ੍ਤਪਾਲ ਸਿੰਘ ਬੰਟੀ)-ਇਥੋਂ ਨੇੜਲੇ ਪਿੰਡ ਹਰੀਪੁਰ ਦੇ ਵਿਦੇਸ਼ ਰਹਿ ਰਹੇ ਨੌਜਵਾਨ ਲਵਪ੍ਰੀਤ ਸਿੰਘ ਵਲੋਂ ਪਿੰਡ ਦੇ ਸਰਕਾਰੀ ਹਾਈ ਸਕੂਲ ਦੀ ਲਾਇਬ੍ਰੇਰੀ ਲਈ 5100 ਰੁਪਏ ਦੀ ਮਦਦ ਭੇਜੀ ਗਈ ਹੈ | ਇਸ ਨੌਜਵਾਨ ਵਲੋਂ ਆਪਣੇ ਪਿਤਾ ਸੁਰਜੀਤ ਰਾਹੀਂ ਸਕੂਲ ...

ਪੂਰੀ ਖ਼ਬਰ »

ਵਿਰੋਧੀਆਂ ਦੇ ਕੂੜ ਪ੍ਰਚਾਰ ਦੇ ਬਾਵਜੂਦ ਵੋਟਰਾਂ ਨੇ ਅਕਾਲੀ-ਭਾਜਪਾ ਦਾ ਸਾਥ ਦਿੱਤਾ-ਡਾ. ਚੀਮਾ

ਨੂਰਪੁਰ ਬੇਦੀ, 26 ਮਈ (ਹਰਦੀਪ ਸਿੰਘ ਢੀਂਡਸਾ)-ਸਾਬਕਾ ਸਿੱਖਿਆ ਮੰਤਰੀ ਡਾ.ਦਲਜੀਤ ਸਿੰਘ ਚੀਮਾ ਨੇ ਨੂਰਪੁਰ ਬੇਦੀ ਵਿਖੇ ਪੈੱ੍ਰਸ ਕਾਨਫ਼ਰੰਸ ਦੌਰਾਨ ਆਖਿਆ ਕਿ ਵਿਰੋਧੀ ਪਾਰਟੀਆਂ ਵਲੋਂ ਧਾਰਮਿਕ ਮੁੱਦਿਆਂ ਤੇ ਝੂਠੇ ਪ੍ਰਚਾਰ ਦੇ ਬਾਵਜੂਦ ਲੋਕਾਂ ਨੇ ਅਕਾਲੀ-ਭਾਜਪਾ ਦੇ ...

ਪੂਰੀ ਖ਼ਬਰ »

ਮੇਹਰ ਸਿੰਘ ਖੱਟੜਾ ਮੋਠਾਪੁਰ ਨਹੀਂ ਰਹੇ

ਨੂਰਪੁਰ ਬੇਦੀ, 26 ਮਈ (ਹਰਦੀਪ ਸਿੰਘ ਢੀਂਡਸਾ)-ਨੂਰਪੁਰ ਬੇਦੀ ਇਲਾਕੇ ਦੇ ਕਾਂਗਰਸੀ ਆਗੂ ਤੇ ਪਿੰਡ ਮੋਠਾਪੁਰ ਦੇ ਸਾ. ਸਰਪੰਚ ਮੇਹਰ ਸਿੰਘ ਖੱਟੜਾ ਦੀ ਬੀਤੇ ਦਿਨ ਮੌਤ ਹੋ ਗਈ ਹੈ | ਆਈ. ਟੀ. ਆਈ. ਇੰਸਟਰੱਕਟਰ ਸੁਰਜੀਤ ਸਿੰਘ ਖੱਟੜਾ ਅਤੇ ਹਰਦਿਆਲ ਸਿੰਘ ਖੱਟੜਾ ਦੇ ਪਿਤਾ ਮੇਹਰ ...

ਪੂਰੀ ਖ਼ਬਰ »

ਪਿੰਡ ਥਾਣਾ ਦੇ ਸੱਭਿਆਚਾਰਕ ਮੇਲੇ ਦੌਰਾਨ ਸੁਰਿੰਦਰ ਛਿੰਦਾ, ਭੋਟੂ ਸ਼ਾਹ ਤੇ ਭੁਪਿੰਦਰ ਗਿੱਲ ਨੇ ਬੰਨਿ੍ਹਆ ਰੰਗ

ਨੂਰਪੁਰ ਬੇਦੀ, 26 ਮਈ (ਹਰਦੀਪ ਸਿੰਘ ਢੀਂਡਸਾ, ਵਿੰਦਰਪਾਲ ਝਾਂਡੀਆਂ)-ਨਿਊ ਲਾਈਟ ਯੂਥ ਕਲੱਬ ਥਾਣਾ ਵਲੋਂ ਖੁਆਜ਼ਾ ਮੰਦਰ ਥਾਣਾ ਵਿਖੇ ਅੱਠਵਾਂ ਸੱਭਿਆਚਾਰਕ ਮੇਲਾ ਕਰਵਾਇਆ ਗਿਆ | ਜਿਸ ਦੌਰਾਨ ਝੰਡੇ ਦੀ ਰਸਮ ਕਵੀ ਪ੍ਰਕਾਸ਼ ਬਾਬਾ ਨੇ ਕੀਤੀ | ਸੱਭਿਆਚਾਰਕ ਪ੍ਰੋਗਰਾਮ ਦਾ ...

ਪੂਰੀ ਖ਼ਬਰ »

ਪੱਤਰਕਾਰ ਲਖਵੀਰ ਖਾਬੜਾ ਦੇ ਭਤੀਜੇ ਦੀ ਮੌਤ

ਰੂਪਨਗਰ, 26 ਮਈ (ਮਨਜਿੰਦਰ ਸਿੰਘ ਚੱਕਲ)-ਸਥਾਨਕ ਪੱਤਰਕਾਰ ਲਖਵੀਰ ਖਾਬੜਾ ਦੇ ਭਤੀਜੇ ਹਰਪ੍ਰੀਤ ਸਿੰਘ (21) ਪੁੱਤਰ ਬਲਵੀਰ ਸਿੰਘ ਦੀ ਕੈਂਸਰ ਦੀ ਭਿਆਨਕ ਬਿਮਾਰੀ ਨਾਲ ਬੀਤੀ ਰਾਤ ਮੌਤ ਹੋ ਗਈ | ਹਰਪ੍ਰੀਤ ਸਿੰਘ ਪਿਛਲੇ ਇੱਕ ਸਾਲ ਤੋਂ ਕੈਂਸਰ ਦੀ ਬਿਮਾਰੀ ਤੋਂ ਪੀੜਤ ਸੀ, ਜਿਸ ...

ਪੂਰੀ ਖ਼ਬਰ »

ਹਰਮੋਹਿੰਦਰ ਸਿੰਘ ਦੇ ਲੜਕੇ ਅੰਮਿ੍ਤਪਾਲ ਸਿੰਘ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ

ਨੰਗਲ, 26 ਮਈ (ਪ੍ਰੋ. ਅਵਤਾਰ ਸਿੰਘ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਪੰਜਾਬ ਸਟੇਟ ਦੇ ਸਕੱਤਰ ਤੇ ਐਨ. ਐਫ. ਐਲ. ਵਿਚ ਪਿਛਲੇ ਲੰਮੇ ਸਮੇਂ ਤੋਂ ਸੇਵਾਵਾਂ ਨਿਭਾ ਰਹੇ ਹਰਮੋਹਿੰਦਰ ਸਿੰਘ ਦੇ ਜਵਾਨ ਲੜਕੇ ਕਾਕਾ ਅੰਮਿ੍ਤਪਾਲ ਸਿੰਘ (25 ਸਾਲ) ਜਿਸ ਦਾ ਬੀਤੇ ਦਿਨੀਂ ਅਚਾਨਕ ਇੱਕ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX