ਤਾਜਾ ਖ਼ਬਰਾਂ


ਸਭਿਆਚਾਰ ਤੇ ਵਿਰਾਸਤੀ ਰੰਗ ਬਿਖ਼ੇਰਦਿਆਂ 61ਵਾਂ ਖੇਤਰੀ ਯੁਵਕ ਅਤੇ ਵਿਰਾਸਤ ਮੇਲਾ ਹੋਇਆ ਸਮਾਪਤ
. . .  5 minutes ago
ਗੜ੍ਹਸ਼ੰਕਰ, 14 ਅਕਤੂਬਰ (ਧਾਲੀਵਾਲ)- ਸਥਾਨਕ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਕਾਲਜ ਦੀ 50ਵੀਂ ਵਰ੍ਹੇਗੰਢ ਮੌਕੇ ਕਰਵਾਇਆ ...
ਸੂਬੇ 'ਚ ਵੱਖ-ਵੱਖ ਜੇਲ੍ਹਾਂ 'ਚ ਸਜ਼ਾ ਕੱਟ ਰਹੇ ਪੰਜਾਬ ਪੁਲਿਸ ਦੇ 5 ਮੁਲਜ਼ਮਾਂ ਨੂੰ ਮਿਲੇਗੀ ਵਿਸ਼ੇਸ਼ ਛੂਟ
. . .  13 minutes ago
ਨਵੀਂ ਦਿੱਲੀ, 14 ਅਕਤੂਬਰ- ਭਾਰਤ ਸਰਕਾਰ ਨੇ ਪੰਜਾਬ 'ਚ ਅੱਤਵਾਦ ਦੇ ਦੌਰ ਦੌਰਾਨ ਕੀਤੇ ਗਏ ਅਪਰਾਧਾਂ ਲਈ ਪੰਜਾਬ ਦੀਆਂ ਵੱਖ-ਵੱਖ...
ਪੀ.ਐਮ.ਸੀ ਬੈਂਕ ਦੇ ਜਮ੍ਹਾ ਕਰਤਾ ਦੇ ਲਈ ਨਿਕਾਸੀ ਸੀਮਾ ਵੱਧ ਕੇ ਹੋਈ 40,000 ਰੁਪਏ
. . .  28 minutes ago
ਨਵੀਂ ਦਿੱਲੀ, 14 ਅਕਤੂਬਰ- ਰਿਜ਼ਰਵ ਬੈਂਕ ਆਫ਼ ਇੰਡੀਆ ਨੇ ਪੰਜਾਬ ਅਤੇ ਮਹਾਰਾਸ਼ਟਰ ਸਹਿਕਾਰੀ ਬੈਂਕ(ਪੀ.ਐਮ.ਸੀ) ਲਿਮਟਿਡ ਦੇ ਜਮ੍ਹਾਂ ਕਰਤਾ...
ਐਮ.ਆਈ 17 ਹੈਲੀਕਾਪਟਰ ਮਾਮਲੇ 'ਚ ਹਵਾਈ ਫ਼ੌਜ ਦੇ 6 ਅਧਿਕਾਰੀਆਂ ਖ਼ਿਲਾਫ਼ ਹੋਵੇਗੀ ਕਾਰਵਾਈ
. . .  36 minutes ago
ਨਵੀਂ ਦਿੱਲੀ, 14 ਅਕਤੂਬਰ- 27 ਫਰਵਰੀ ਨੂੰ ਸ੍ਰੀਨਗਰ 'ਚ ਐਮ.ਆਈ 17 ਨੂੰ ਆਪਣੀ ਮਿਸਾਈਲ ਦਾਗ਼ਣ ਦੇ ਮਾਮਲੇ 'ਚ ਭਾਰਤੀ ਹਵਾਈ ਫ਼ੌਜ ਵੱਲੋਂ 6 ਅਧਿਕਾਰੀਆਂ...
ਕਰਤਾਰਪੁਰ ਲਾਂਘੇ 'ਤੇ ਪਾਕਿਸਤਾਨ ਨੇ ਭਾਰਤ ਨੂੰ ਭੇਜਿਆ ਅੰਤਰਿਮ ਖਰੜਾ
. . .  54 minutes ago
ਨਵੀਂ ਦਿੱਲੀ, 14 ਅਕਤੂਬਰ- ਕਰਤਾਰਪੁਰ ਲਾਂਘੇ 'ਤੇ ਪਾਕਿਸਤਾਨ ਨੇ ਭਾਰਤ ਨੂੰ ਅੰਤਰਿਮ ਖਰੜਾ ਭੇਜ ...
ਕਰਜ਼ੇ ਤੋਂ ਪਰੇਸ਼ਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  about 1 hour ago
ਮੋਗਾ, 14 ਅਕਤੂਬਰ- ਮੋਗਾ ਜ਼ਿਲ੍ਹੇ ਦੇ ਥਾਣਾ ਨਿਹਾਲ ਸਿੰਘ ਵਾਲਾ ਅਧੀਨ ਪੈਂਦੇ ਪਿੰਡ ਬੁਰਜ ਹਮੀਰਾ 'ਚ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਕਰਜ਼ੇ ਦੇ ਦੈਂਤ...
ਘਰ ਦੀ ਛੱਤ ਡਿੱਗਣ ਕਾਰਨ ਮਾਂ-ਪੁੱਤ ਦੀ ਮੌਤ
. . .  1 minute ago
ਨਾਭਾ, 14 ਅਕਤੂਬਰ (ਅਮਨਦੀਪ ਸਿੰਘ ਲਵਲੀ)- ਇੱਥੇ ਅੱਜ ਇੱਕ ਘਰ ਦੀ ਛੱਤ ਡਿੱਗਣ ਕਾਰਨ ਮਾਂ-ਪੁੱਤ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਹਿਚਾਣ 30 ਸਾਲਾ ਦਿਕਸ਼ਾ ਅਤੇ ਉਸ ਦੇ 6 ਸਾਲਾ ਪੁੱਤਰ
ਪ੍ਰਕਾਸ਼ ਪੁਰਬ ਸਬੰਧੀ ਸਾਂਝੇ ਸਮਾਗਮਾਂ ਲਈ ਪੰਜਾਬ ਸਰਕਾਰ ਅਤੇ ਸ਼੍ਰੋਮਣੀ ਕਮੇਟੀ ਵਿਚਾਲੇ ਉਲਝਦਾ ਜਾ ਰਿਹੈ ਰੇੜਕਾ
. . .  about 2 hours ago
ਚੰਡੀਗੜ੍ਹ, 14 ਅਕਤੂਬਰ- ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਸਾਂਝੇ ਸਮਾਗਮਾਂ ਲਈ ਪੰਜਾਬ ਸਰਕਾਰ ਤੇ ਸ਼੍ਰੋਮਣੀ ਕਮੇਟੀ ਵਿਚਾਲੇ ਰੇੜਕਾ ਉਲਝਦਾ ਜਾ ...
ਪੰਜਾਬ 'ਚ ਪਰਾਲੀ ਸਾੜਨ ਦੇ ਮੁੱਦੇ 'ਤੇ ਭਾਰਤ ਭੂਸ਼ਨ ਆਸ਼ੂ ਨੇ ਦਿੱਤਾ ਇਹ ਬਿਆਨ
. . .  about 2 hours ago
ਚੰਡੀਗੜ੍ਹ, 14 ਅਕਤੂਬਰ- ਪੰਜਾਬ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਸੰਬੰਧੀ ਜਾਗਰੂਕ ...
ਬਾਲਾਕੋਟ 'ਚ ਆਤਮਘਾਤੀ ਹਮਲਾਵਰਾਂ ਸਣੇ 45-50 ਅੱਤਵਾਦੀ ਲੈ ਰਹੇ ਹਨ ਟਰੇਨਿੰਗ
. . .  about 2 hours ago
ਨਵੀਂ ਦਿੱਲੀ, 14 ਅਕਤੂਬਰ- ਸਰਕਾਰੀ ਸੂਤਰਾਂ ਨੇ ਅੱਜ ਇਹ ਜਾਣਕਾਰੀ ਦਿੱਤੀ ਹੈ ਕਿ ਬਾਲਾਕੋਟ 'ਚ ਜੈਸ਼-ਏ-ਮੁਹੰਮਦ ਦੇ ਅੱਤਵਾਦੀ ਕੈਂਪ 'ਚ 45-50 ਅੱਤਵਾਦੀ ਟਰੇਨਿੰਗ ਲੈ...
ਖੱਟੜ ਨੇ 'ਮਰੀ ਹੋਈ ਚੂਹੀ' ਨਾਲ ਕੀਤੀ ਸੋਨੀਆ ਗਾਂਧੀ ਦੀ ਤੁਲਨਾ
. . .  about 2 hours ago
ਚੰਡੀਗੜ੍ਹ, 14 ਅਕਤੂਬਰ- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੂੰ ਲੈ ਕੇ ਬਹੁਤ ਹੀ ਇਤਰਾਜ਼ਯੋਗ ਬਿਆਨ ਦਿੱਤਾ ਹੈ। ਉਨ੍ਹਾਂ ਦੇ ਇਸ ਬਿਆਨ...
ਅੰਮ੍ਰਿਤਸਰ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  about 3 hours ago
ਅਜਨਾਲਾ/ਛੇਹਰਟਾ (ਗੁਰਪ੍ਰੀਤ ਸਿੰਘ ਢਿੱਲੋਂ, ਸੁੱਖ ਵਡਾਲੀ)- ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਪੰਜਾਬ ਸਰਕਾਰ ਨੇ ਜ਼ਿਲ੍ਹਾ ਅੰਮ੍ਰਿਤਸਰ...
22 ਅਕਤੂਬਰ ਨੂੰ ਪਟਿਆਲਾ ਵਿਖੇ ਪੁੱਜੇਗਾ ਕੌਮਾਂਤਰੀ ਨਗਰ ਕੀਰਤਨ, ਤਿਆਰੀਆਂ ਸਬੰਧੀ ਕੀਤੀ ਗਈ ਇਕੱਤਰਤਾ
. . .  about 3 hours ago
ਪਟਿਆਲਾ, 14 ਅਕਤੂਬਰ (ਅਮਨਦੀਪ ਸਿੰਘ) - ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਨਮ ਅਸਥਾਨ ਗੁਰਦੁਆਰਾ ਨਨਕਾਣਾ ਸਾਹਿਬ ਤੋਂ ਆਰੰਭ...
ਸੌਰਵ ਗਾਂਗੁਲੀ ਚੁਣੇ ਗਏ ਬੀ. ਸੀ. ਸੀ. ਆਈ. ਦੇ ਪ੍ਰਧਾਨ- ਰਾਜੀਵ ਸ਼ੁਕਲਾ
. . .  about 3 hours ago
ਮੁੰਬਈ, 14 ਅਕਤੂਬਰ- ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ. ਸੀ. ਸੀ. ਆਈ.) ਦੇ ਸਾਬਕਾ ਮੈਂਬਰ ਰਾਜੀਵ ਸ਼ੁਕਲਾ ਨੇ ਕਿਹਾ ਹੈ ਕਿ ਅਸੀਂ ਸੌਰਵ ਗਾਂਗੁਲੀ ਨੂੰ...
ਹਰ ਮੋਰਚੇ 'ਤੇ ਫ਼ੇਲ੍ਹ ਸਾਬਤ ਹੋਈ ਪੰਜਾਬ ਦੀ ਕਾਂਗਰਸ ਸਰਕਾਰ : ਬੀਬਾ ਬਾਦਲ
. . .  about 4 hours ago
ਜਲਾਲਾਬਾਦ, 14 ਅਕਤੂਬਰ (ਪ੍ਰਦੀਪ ਕੁਮਾਰ) - ਅਕਾਲੀ ਭਾਜਪਾ ਸਰਕਾਰ ਦੀ ਕੇਂਦਰੀ ਕੈਬਿਨਟ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਜਲਾਲਾਬਾਦ ਦੇ ਅਕਾਲੀ ਦਲ ਦੇ ਉਮੀਦਵਾਰ ਰਾਜ ਸਿੰਘ ਡਿੱਬੀਪੁਰਾ...
ਅਰਥ ਸ਼ਾਸਤਰ 'ਚ ਭਾਰਤੀ ਮੂਲ ਦੇ ਅਭਿਜੀਤ ਬੈਨਰਜੀ ਸਣੇ ਤਿੰਨ ਨੂੰ ਮਿਲੇਗਾ ਨੋਬਲ ਪੁਰਸਕਾਰ
. . .  about 4 hours ago
ਅਫ਼ਗ਼ਾਨਿਸਤਾਨ 'ਚ ਹੋਏ ਹਵਾਈ ਹਮਲਿਆਂ ਦੌਰਾਨ ਨੌਂ ਅੱਤਵਾਦੀ ਢੇਰ
. . .  about 4 hours ago
ਤਾਮਿਲਨਾਡੂ 'ਚ ਮਸਾਲਿਆਂ ਦੀ ਫੈਕਟਰੀ 'ਚ ਲੱਗੀ ਅੱਗ
. . .  about 2 hours ago
ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਨੂੰ 'ਵ੍ਹਾਈਟ ਸਿਟੀ' ਬਣਾਉਣ ਲਈ ਰੰਗ-ਰੋਗਨ ਦਾ ਕੰਮ ਜੰਗੀ ਪੱਧਰ 'ਤੇ ਜਾਰੀ
. . .  about 4 hours ago
ਦਰਬਾਰ-ਏ-ਖਾਲਸਾ ਨੇ ਕੋਟਕਪੂਰੇ 'ਚ ਮਨਾਇਆ ਲਾਹਨਤ ਦਿਹਾੜਾ
. . .  about 5 hours ago
ਅਣਮਿਥੇ ਸਮੇਂ ਦੇ ਲਈ ਹੜਤਾਲ 'ਤੇ ਗਏ ਹਿੰਦੁਸਤਾਨ ਐਰੋਨੀਟਿਕਸ ਲਿਮਟਿਡ ਦੇ ਕਰਮਚਾਰੀ
. . .  about 5 hours ago
ਮੁੰਬਈ 'ਚ ਇਮਾਰਤ ਨੂੰ ਲੱਗੀ ਭਿਆਨਕ ਅੱਗ
. . .  about 5 hours ago
ਸ਼੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਗਿਆ ਨਗਰ ਕੀਰਤਨ
. . .  about 5 hours ago
ਨਾਮਜ਼ਦਗੀ ਪੱਤਰ ਦਾਖ਼ਲ ਕਰਨ ਲਈ ਬੀ. ਸੀ. ਸੀ. ਆਈ. ਦੇ ਦਫ਼ਤਰ 'ਚ ਪਹੁੰਚੇ ਸੌਰਵ ਗਾਂਗੁਲੀ
. . .  about 5 hours ago
ਨੀਦਰਲੈਂਡ ਦੇ ਰਾਜਾ ਅਤੇ ਰਾਣੀ ਨੇ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ
. . .  about 5 hours ago
ਭਾਰਤ ਦੀ ਪਹਿਲੀ ਨੇਤਰਹੀਣ ਆਈ.ਏ.ਐੱਸ ਅਧਿਕਾਰੀ ਨੇ ਸਬ-ਕਲੈਕਟਰ ਵਜੋਂ ਸੰਭਾਲਿਆ ਅਹੁਦਾ
. . .  about 6 hours ago
ਐੱਨ. ਐੱਸ. ਏ. ਡੋਭਾਲ ਨੇ ਕਿਹਾ- ਐੱਫ. ਏ. ਟੀ. ਐੱਫ. ਦੇ ਦਬਾਅ 'ਚ ਪਾਕਿਸਤਾਨ
. . .  about 6 hours ago
ਜਾਪਾਨ 'ਚ 'ਹੇਜਬੀਸ' ਤੂਫ਼ਾਨ ਕਾਰਨ ਮਰਨ ਵਾਲਿਆਂ ਦਾ ਗਿਣਤੀ ਵੱਧ ਕੇ ਹੋਈ 39
. . .  about 6 hours ago
ਪੀ.ਐਮ.ਸੀ ਬੈਂਕ ਘੋਟਾਲਾ : 16 ਅਕਤੂਬਰ ਤੱਕ ਵਧਾਈ ਗਈ ਤਿੰਨ ਦੋਸ਼ੀਆਂ ਦੀ ਪੁਲਿਸ ਹਿਰਾਸਤ
. . .  about 6 hours ago
ਜੰਮੂ-ਕਸ਼ਮੀਰ 'ਚ ਫੜੇ ਗਏ ਹਿਜ਼ਬੁਲ ਮੁਜਾਹਿਦੀਨ ਦੇ ਦੋ ਅੱਤਵਾਦੀ
. . .  about 6 hours ago
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ 'ਚ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ
. . .  about 7 hours ago
ਕਾਂਗਰਸੀ ਨੇਤਾ ਡੀ.ਕੇ. ਸ਼ਿਵਕੁਮਾਰ ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ ਮੰਗਲਵਾਰ ਤੱਕ ਦੇ ਲਈ ਮੁਲਤਵੀ
. . .  about 7 hours ago
ਕਰਤਾਰਪੁਰ ਸਾਹਿਬ ਲਾਂਘੇ ਦੇ ਨਿਰਮਾਣ ਕਾਰਜਾਂ ਜਾਇਜ਼ਾ ਲੈਣ ਵਾਸਤੇ ਡੇਰਾ ਬਾਬਾ ਨਾਨਕ ਪੁਜੀ ਕੇਂਦਰੀ ਟੀਮ
. . .  about 7 hours ago
ਕਸ਼ਮੀਰ 'ਚ ਸ਼ੁਰੂ ਹੋਈ ਮੋਬਾਇਲ ਪੋਸਟ ਪੇਡ ਸੇਵਾ
. . .  about 7 hours ago
17 ਅਕਤੂਬਰ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਪਹੁੰਚੇਗਾ ਕੌਮਾਂਤਰੀ ਨਗਰ ਕੀਰਤਨ
. . .  about 8 hours ago
ਪਾਕਿਸਤਾਨ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  about 8 hours ago
ਨੀਦਰਲੈਂਡ ਦੇ ਰਾਜਾ ਅਤੇ ਰਾਣੀ ਨੇ ਮਹਾਤਮਾ ਗਾਂਧੀ ਨੂੰ ਦਿੱਤੀ ਸ਼ਰਧਾਂਜਲੀ
. . .  about 8 hours ago
ਦਿੱਲੀ 'ਚ ਐੱਨ. ਆਈ. ਏ. ਦੀ ਨੈਸ਼ਨਲ ਕਾਨਫ਼ਰੰਸ ਜਾਰੀ
. . .  about 9 hours ago
ਮਹਿਲਾ ਮਰੀਜ਼ ਨਾਲ ਜਬਰ ਜਨਾਹ ਅਤੇ ਬਲੈਕਮੇਲ ਕਰਨ ਦੇ ਦੋਸ਼ 'ਚ ਡਾਕਟਰ ਗ੍ਰਿਫ਼ਤਾਰ
. . .  about 9 hours ago
ਕਾਰ ਦੇ ਦਰੱਖਤ ਨਾਲ ਟਕਰਾਉਣ ਕਾਰਨ ਰਾਸ਼ਟਰੀ ਪੱਧਰ ਦੇ 4 ਹਾਕੀ ਖਿਡਾਰੀਆਂ ਦੀ ਮੌਤ
. . .  about 9 hours ago
ਨੀਦਰਲੈਂਡ ਦੇ ਰਾਜਕੁਮਾਰ ਤੇ ਰਾਜਕੁਮਾਰੀ ਵੱਲੋਂ ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ
. . .  about 10 hours ago
ਪੀ.ਚਿਦੰਬਰਮ ਨੂੰ ਅੱਜ ਦਿੱਲੀ ਦੀ ਅਦਾਲਤ 'ਚ ਕੀਤਾ ਜਾਵੇਗਾ ਪੇਸ਼
. . .  about 10 hours ago
ਯੂ.ਪੀ : 2 ਮੰਜ਼ਲਾਂ ਇਮਾਰਤ ਡਿੱਗਣ ਕਾਰਨ 7 ਮੌਤਾਂ, 15 ਜ਼ਖਮੀ
. . .  about 11 hours ago
ਕਸ਼ਮੀਰ ਘਾਟੀ 'ਚ ਅੱਜ ਦੁਪਹਿਰ ਬਾਅਦ ਪੋਸਟ ਪੇਡ ਮੋਬਾਈਲ ਸੇਵਾਵਾਂ ਹੋ ਜਾਣਗੀਆਂ ਚਾਲੂ
. . .  about 11 hours ago
ਅਯੁੱਧਿਆ ਮਾਮਲੇ 'ਚ ਮੁਸਲਿਮ ਧਿਰ ਅੱਜ ਵੱਲੋਂ ਆਖ਼ਰੀ ਦਲੀਲ ਅੱਜ
. . .  about 11 hours ago
ਝਾਬੂਆ ਵਿਧਾਨ ਸਭਾ ਜ਼ਿਮਨੀ ਚੋਣ ਜਿੱਤੀ ਤਾਂ ਬਦਲ ਦੇਵਾਂਗੇ ਮੱਧ ਪ੍ਰਦੇਸ਼ ਦਾ ਮੁੱਖ ਮੰਤਰੀ - ਵਿਜੇਵਰਗੀਆ
. . .  about 11 hours ago
ਹਰਿਆਣਾ ਚੋਣਾਂ : ਪ੍ਰਧਾਨ ਮੰਤਰੀ ਮੋਦੀ ਅੱਜ ਬੱਲਭਗੜ੍ਹ ਤੇ ਰਾਹੁਲ ਮੇਵਾਤ 'ਚ ਕਰਨਗੇ ਰੈਲੀ
. . .  about 11 hours ago
ਅੱਜ ਦਾ ਵਿਚਾਰ
. . .  about 11 hours ago
ਅਯੁੱਧਿਆ 'ਚ ਲਗਾਈ ਗਈ ਧਾਰਾ 144 ,ਸ਼ਹਿਰ ਛਾਉਣੀ 'ਚ ਤਬਦੀਲ
. . .  1 day ago
14 ਲੱਖ ਰੁਪਏ ਦੇ ਨਕਲੀ ਨੋਟ ਬਰਾਮਦ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 13 ਜੇਠ ਸੰਮਤ 551

ਪਟਿਆਲਾ

ਨਗਰ ਨਿਗਮ ਦੀਆਂ ਟੀਮਾਂ ਵਲੋਂ ਪਲਾਸਟਿਕ ਵਿਰੁੱਧ ਮੁਹਿੰਮ ਤਹਿਤ ਕਈਆਂ ਕੱਟੇ ਚਲਾਨ

ਜਸਪਾਲ ਸਿੰਘ ਢਿੱਲੋਂ
ਪਟਿਆਲਾ, 26 ਮਈ : ਨਗਰ ਨਿਗਮ ਪਟਿਆਲਾ ਦੀਆਂ ਟੀਮਾਂ ਵਲੋਂ ਪਲਾਸਟਿਕ ਵਿਰੁੱਧ ਮੁਹਿੰਮ ਜਾਰੀ ਹੈ | ਰਾਜ ਸਰਕਾਰ ਦੇ ਆਦੇਸ਼ਾਂ ਮੁਤਾਬਿਕ ਹੁਣ ਸਥਾਨਿਕ ਸਰਕਾਰਾਂ ਵਿਭਾਗ ਵਲੋਂ ਰਾਜ ਅੰਦਰ ਪਲਾਸਟਿਕ ਦੇ ਖ਼ਾਤਮੇ ਲਈ ਮੁਹਿੰਮ ਜਾਰੀ ਹੈ | ਨਗਰ ਨਿਗਮ ਦੇ ਅਧਿਕਾਰੀਆਂ ਵਲੋਂ ਦੱਸਿਆ ਗਿਆ ਕਿ ਰਾਜ ਸਰਕਾਰ ਦੇ ਆਦੇਸ਼ ਹਨ ਕਿ 30 ਜੂਨ ਤੱਕ ਦੁਕਾਨਦਾਰਾਂ ਨੂੰ ਜਿੱਥੇ ਜਾਗਰੂਕ ਕੀਤਾ ਜਾਵੇਗਾ ਉੱਥੇ ਉਨ੍ਹਾਂ ਨੂੰ ਪਲਾਸਟਿਕ ਦੇ ਮਾਰੂ ਪ੍ਰਭਾਵਾਂ ਬਾਰੇ ਜਾਗਰੂਕ ਵੀ ਕੀਤਾ ਜਾਵੇਗਾ | ਨਗਰ ਨਿਗਮ ਦੀ ਟੀਮ ਵਲੋਂ ਸਥਾਨਕ ਡੀਐਮਡਬਲਿਯੂ ਦੇ ਕੋਲ ਲਗਦੀ ਮੰਡੀ 'ਚ ਜਾ ਕੇ ਜਾਂਚ ਪੜਤਾਲ ਕੀਤੀ ਗਈ | ਇਸ ਜਾਂਚ ਲਈ ਨਗਰ ਨਿਗਮ ਦੀ ਟੀਮ 'ਚ ਮੁੱਖ ਸੈਨਟਰੀ ਇੰਸਪੈਕਟਰ ਭਗਵੰਤ ਸਿੰਘ, ਸੈਨਟਰੀ ਇੰਸਪੈਕਟਰ ਸੰਜੀਵ ਕੁਮਾਰ ਤੇ ਹਰਵਿੰਦਰ ਸਿੰਘ ਵੀ ਸ਼ਾਮਿਲ ਸਨ | ਇਸ ਟੀਮ ਨੇ ਦੁਕਾਨਦਾਰਾਂ ਅਤੇ ਰੇਹੜੀ ਵਾਲਿਆਂ ਦੀ ਜਾਂਚ ਕੀਤੀ ਤੇ ਉਨ੍ਹਾਂ ਦੇ ਕੋਲੋਂ ਕਰੀਬ 22 ਕਿੱਲੋ ਪਲਾਸਟਿਕ ਜ਼ਬਤ ਕੀਤਾ ਅਤੇ 8 ਦੇ ਕਰੀਬ ਚਲਾਨ ਕੀਤੇ ਗਏ | ਇਸ ਟੀਮ ਨੇ ਇਕ ਦਿਨ ਪਹਿਲਾਂ ਵੀ ਸਥਾਨਿਕ ਯਾਦਵਿੰਦਰਾ ਸਕੂਲ ਚੌਕ ਦੀ ਮਾਰਕੀਟ 'ਚ ਜਾ ਕੇ ਵੀ ਵੱਡੀ ਮਾਤਰਾ 'ਚ ਪਲਾਸਟਿਕ ਜ਼ਬਤ ਕੀਤਾ ਸੀ ਤੇ ਕਈਆਂ ਦੇ ਚਲਾਨ ਵੀ ਕੱਟੇ ਸਨ | ਇਸ ਸਬੰਧੀ ਨਗਰ ਨਿਗਮ ਦਾ ਕਹਿਣਾ ਹੈ ਕਿ ਉਹ ਇਸ ਮੁਹਿੰਮ ਨੂੰ ਨਿਰੰਤਰ ਜਾਰੀ ਰੱਖਣਗੇ ਲੋਕਾਂ ਨੂੰ ਇਕ ਮਹੀਨਾ ਜਾਗਰੂਕ ਕੀਤਾ ਜਾਵੇਗਾ ਅਤੇ ਬਾਅਦ 'ਚ ਜੁਲਾਈ ਦੇ ਮਹੀਨੇ ਤੋਂ ਪਲਾਸਟਿਕ ਨੂੰ ਮੁਕੰਮਲ ਬੰਦ ਕਰ ਦਿੱਤਾ ਜਾਵੇਗਾ ਜੇ ਕੋਈ ਵਿਅਕਤੀ ਪਲਾਸਟਿਕ ਵਰਤਦਾ ਹੈ ਤਾਂ ਉਸ ਵਿਰੁੱਧ ਬਣੇ ਕਾਨੂੰਨ ਅਨੁਸਾਰ ਕਾਰਵਾਈ ਹੋਵੇਗੀ | ਇਸ ਸਬੰਧੀ ਕਈ ਸਮਾਜ ਸੇਵੀ ਸੰਸਥਾਵਾਂ ਦੇ ਆਗੂਆਂ ਸਰਕਾਰ ਦੇ ਇਸ ਕਦਮ ਦੀ ਸ਼ਲਾਘਾ ਕੀਤੀ ਹੈ |

ਸਾਡੇ ਸ਼ਹਿਰ 'ਚ ਵਪਾਰਕ ਵਿੱਦਿਅਕ ਅਦਾਰੇ ਬੱਚਿਆਂ ਦੀ ਸੁਰੱਖਿਆ ਲਈ ਕਿੰਨੇ ਕੁ ਸੁਰੱਖਿਅਤ

ਪਟਿਆਲਾ, 26 ਮਈ (ਅਮਰਬੀਰ ਸਿੰਘ ਆਹਲੂਵਾਲੀਆ)-ਦੇਸ਼ ਅੰਦਰ ਬੜੀ ਤੇਜ਼ੀ ਨਾਲ ਹੁੰਦੇ ਰਾਜਨੀਤਕ ਘਟਨਾਕ੍ਰਮ ਨੇ ਗੁਜਰਾਤ ਦੇ ਸੂਰਤ ਅੰਦਰ ਵਾਪਰੇ ਦੁਖਾਂਤ ਦੇ ਕਾਰਨਾਂ ਤੇ ਇਸ ਤੋਂ ਬਚਾਅ ਦੇ ਤਰੀਕਿਆਂ ਵੱਲ ਕਿਸੇ ਵੀ ਚੈਨਲ ਆਦਿ ਦਾ ਧਿਆਨ ਨਹੀਂ ਖਿੱਚਿਆ | 20 ਨੌਜਵਾਨ ਮੁੰਡੇ ...

ਪੂਰੀ ਖ਼ਬਰ »

ਗਾਰਡੀਅਨ ਆਫ਼ ਗਵਰਨਸ ਟੀਮ ਤੇ ਪੰਚਾਇਤ ਵਲੋਂ ਸਰਬੱਤ ਦੇ ਭਲੇ ਲਈ ਧਾਰਮਿਕ ਸਮਾਗਮ ਕਰਵਾਇਆ

ਡਕਾਲਾ, 26 ਮਈ (ਮਾਨ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਵਿਚੋਂ ਭਿ੍ਸ਼ਟਾਚਾਰੀ 'ਤੇ ਕਾਬੂ ਪਾਉਣ ਲਈ ਰਿਟਾਇਰਡ ਫ਼ੌਜੀ ਅਫ਼ਸਰਾਂ ਅਤੇ ਫ਼ੌਜੀ ਜਵਾਨਾਂ ਦਾ ਮਹਿਕਮਾ ਗਾਰਡੀਅਨ ਆਫ਼ ਗਵਰਨਸ (ਜੀ.ਓ.ਜੀ.) ਵਿਚ ਫ਼ੌਜ ਦੇ ਰਿਟਾਇਰਡ ਜਵਾਨਾਂ ਦੀ ਭਰਤੀ ਕਰਕੇ ...

ਪੂਰੀ ਖ਼ਬਰ »

ਘਰ 'ਚੋਂ ਸੋਨੇ ਦੇ ਗਹਿਣੇ ਤੇ ਹੋਰ ਸਾਮਾਨ ਚੋਰੀ

ਪਟਿਆਲਾ, 26 ਮਈ (ਮਨਦੀਪ ਸਿੰਘ ਖਰੋੜ)-ਇੱਥੋਂ ਦੇ ਰਘਵੀਰ ਨਗਰ ਵਿਖੇ ਇਕ ਘਰ ਵਿਚੋਂ 23 ਮਈ ਦੀ ਰਾਤ ਨੂੰ ਕੋਈ ਸੋਨੇ ਤੇ ਚਾਂਦੀ ਦੇ ਗਹਿਣੇ, ਨਗਦੀ, ਕੂਲਰ, ਡੀਵੀਆਰ ਚੋਰੀ ਕਰਕੇ ਲੈ ਗਿਆ ਹੈ | ਇਸ ਚੋਰੀ ਦੀ ਰਿਪੋਰਟ ਆਸ਼ੂ ਗੋਇਲ ਵਾਸੀ ਪ੍ਰਤਾਪ ਨਗਰ ਨੇ ਥਾਣਾ ਸਿਵਲ ਲਾਈਨ 'ਚ ਦਰਜ ...

ਪੂਰੀ ਖ਼ਬਰ »

ਹਲਕਾ ਸ਼ੁਤਰਾਣਾ 'ਚ ਕਾਂਗਰਸ ਦਾ ਆਧਾਰ ਵਧਿਆ ਆਪ ਬਰਕਰਾਰ ਤੇ ਅਕਾਲੀ ਦਲ ਡਿੱਗਿਆ

ਸ਼ੁਤਰਾਣਾ, 26 ਮਈ (ਬਲਦੇਵ ਸਿੰਘ ਮਹਿਰੋਕ)-ਲੋਕ ਸਭਾ ਚੋਣਾਂ ਵਿਚ ਪੰਜਾਬ 'ਚ ਜਿੱਥੇ ਕਾਂਗਰਸ ਪਾਰਟੀ ਨੇ 8 ਸੀਟਾਂ ਜਿੱਤ ਕੇ ਪਾਰਟੀ ਸੀ ਸ਼ਾਖ਼ ਬਣਾਈ ਰੱਖੀ ਹੈ ਉੱਥੇ ਹੀ ਨਵੀਂ-ਨਵੇਲੀ ਆਮ ਆਦਮੀ ਪਾਰਟੀ ਨੇ ਸਿਰਫ਼ 1 ਸੀਟ ਜਿੱਤੀ ਹੈ ਪਰ 100 ਸਾਲ ਪੁਰਾਣੀ ਪਾਰਟੀ ਅਕਾਲੀ ਦਲ ...

ਪੂਰੀ ਖ਼ਬਰ »

ਫ਼ਰਜ਼ੀ ਕੰਪਨੀ 'ਚ 2 ਲੱਖ ਤੋਂ ਵੱਧ ਰਕਮ ਲਗਾਉਣ ਵਾਲੇ ਿਖ਼ਲਾਫ਼ ਕੇਸ ਦਰਜ

ਪਟਿਆਲਾ, 26 ਮਈ (ਮਨਦੀਪ ਸਿੰਘ ਖਰੋੜ)-ਸਥਾਨਕ ਵਾਲੀਆ ਇਨਕਲੇਵ ਵਿਖੇ ਇਕ ਐਲਪਾਈਨ ਨਾਮ ਦੀ ਕੰਪਨੀ ਮਲਕੀਤ ਸਿੰਘ, ਜਸਵਿੰਦਰ ਸਿੰਘ ਵਾਸੀਆਨ ਵਿਰਕ ਕਾਲੋਨੀ ਨੇ ਖੋਲ੍ਹੀ ਸੀ | ਇਸ ਦੌਰਾਨ ਉਕਤ ਵਿਅਕਤੀਆਂ ਨੇ ਨਥਇੰਦਰਪਾਲ ਸਿੰਘ ਵਾਸੀ ਨਿਊ ਲਾਲ ਬਾਗ਼ ਦੇ 2 ਲੱਖ 17 ਹਜ਼ਾਰ ...

ਪੂਰੀ ਖ਼ਬਰ »

ਗੁਆਂਢੀ ਨਾਲ ਝਗੜਾ ਕਰਨ ਦੇ ਦੋਸ਼ 'ਚ ਭਾਜਪਾ ਆਗੂ ਸਮੇਤ 4 ਨਾਮਜ਼ਦ

ਸਮਾਣਾ, 26 ਮਈ (ਪ੍ਰੀਤਮ ਸਿੰਘ ਨਾਗੀ)-ਗੁਆਂਢੀ ਦੁਕਾਨਦਾਰ, ਉਸ ਦੀ ਪਤਨੀ ਅਤੇ ਨੌਕਰ ਦੀ ਕੁੱਟਮਾਰ ਕਰਨ ਦੇ ਦੋਸ਼ ਹੇਠ ਭਾਜਪਾ ਆਗੂ ਸਮੇਤ 4 ਜਣੇ ਨਾਮਜ਼ਦ ਕੀਤੇ ਗਏ ਹਨ | ਪੁਲਿਸ ਨੇ ਮਾਮਲਾ ਦਰਜ ਕਰਕੇ ਤਫ਼ਤੀਸ਼ ਸ਼ੁਰੂ ਕਰ ਦਿੱਤੀ ਹੈ | ਸਿਵਲ ਹਸਪਤਾਲ ਸਮਾਣਾ ਵਿਚ ਇਲਾਜ ਲਈ ...

ਪੂਰੀ ਖ਼ਬਰ »

ਫਾਰਚੂਨਰ ਕਾਰ ਤੇ ਮੋਟਰਸਾਈਕਲ ਦੀ ਟੱਕਰ 'ਚ ਦੋ ਦੀ ਮੌਤ

ਖਮਾਣੋਂ, 26 ਮਈ (ਮਨਮੋਹਣ ਸਿੰਘ ਕਲੇਰ)-ਇੱਥੋਂ ਦੇ ਲੁਧਿਆਣਾ ਖਰੜ ਨੈਸ਼ਨਲ ਹਾਈਵੇ ਨੰਬਰ 5 'ਤੇ ਅੱਜ ਸਵੇਰੇ ਕਰੀਬ ਸਾਢੇ 11 ਵਜੇ ਪਿੰਡ ਰਾਣਵਾਂ ਨਜ਼ਦੀਕ ਇਕ ਲਾਪ੍ਰਵਾਹ ਫਾਰਚੂਨਰ ਕਾਰ ਚਾਲਕ ਵਲੋਂ ਦੋ ਮੋਟਰ ਸਾਈਕਲ ਸਵਾਰਾਂ ਨੂੰ ਜ਼ੋਰਦਾਰ ਟੱਕਰ ਮਾਰਨ ਕਰਕੇ ਦੋਵੇਂ ...

ਪੂਰੀ ਖ਼ਬਰ »

ਗੱਡੀ 'ਚ ਸ਼ਰਾਬ ਵੇਚਣ ਵਾਲਾ 288 ਬੋਤਲਾਂ ਹਰਿਆਣਾ ਦੀ ਸ਼ਰਾਬ ਸਮੇਤ ਕਾਬੂ

ਪਟਿਆਲਾ, 26 ਮਈ (ਮਨਦੀਪ ਸਿੰਘ ਖਰੋੜ)-ਥਾਣਾ ਅਨਾਜ ਮੰਡੀ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਸਥਾਨਕ ਦਰਸ਼ਨ ਨਗਰ 'ਚ ਗੱਡੀ ਰੱਖ ਕੇ ਸ਼ਰਾਬ ਵੇਚ ਰਹੇ ਇਕ ਵਿਅਕਤੀ 'ਤੇ ਮੌਕੇ ਤੇ ਛਾਪੇਮਾਰੀ ਕਰਕੇ ਮੁਲਜ਼ਮ ਨੂੰ 288 ਬੋਤਲਾਂ ਦੇਸੀ ਸ਼ਰਾਬ ਹਰਿਆਣਾ ਦੀ ਸਮੇਤ ਕਾਬੂ ਕਰ ...

ਪੂਰੀ ਖ਼ਬਰ »

ਅਣਗਹਿਲੀ ਨਾਲ ਲੱਗਦੀਆਂ ਅੱਗਾਂ ਨਾਲ ਸੜਕਾਂ ਤੇ ਨਹਿਰਾਂ ਕੰਢੇ ਲੱਗੇ ਵੱਡੀ ਗਿਣਤੀ 'ਚ ਦਰੱਖ਼ਤ ਸੜ ਕੇ ਸੁਆਹ

ਸ਼ੁਤਰਾਣਾ, 26 ਮਈ (ਬਲਦੇਵ ਸਿੰਘ ਮਹਿਰੋਕ)-ਲਾਪਰਵਾਹੀ ਨਾਲ ਲਗਾਈਆਂ ਜਾਂਦੀਆਂ ਅੱਗਾਂ ਨਾਲ ਜਿੱਥੇ ਵਾਤਾਵਰਣ ਦੂਸ਼ਿਤ ਹੁੰਦਾ ਹੈ, ਉੱਥੇ ਹੀ ਸੜਕਾਂ, ਨਹਿਰਾਂ ਦੇ ਕੰਢੇ ਜੰਗਲਾਤ ਵਿਭਾਗ ਵਲੋਂ ਲਗਾਏ ਜਾਂਦੇ ਕੀਮਤੀ ਦਰੱਖਤ (ਬੂਟੇ) ਆਦਿ ਸੜ ਕੇ ਸੁਆਹ ਹੋ ਜਾਂਦੇ ਹਨ | ...

ਪੂਰੀ ਖ਼ਬਰ »

ਕਾਲੀ ਮਾਤਾ ਮੰਦਰ 'ਚ ਸੋਨੇ ਦੀ ਚੇਨ ਚੋਰੀ ਕਰਦੀ ਔਰਤ ਕਾਬੂ

ਪਟਿਆਲਾ, 26 ਮਈ (ਮਨਦੀਪ ਸਿੰਘ ਖਰੋੜ)-ਸਥਾਨਕ ਕਾਲੀ ਦੇਵੀ ਮੰਦਿਰ ਵਿਖੇ ਕੈਥਲ ਤੋਂ ਪਰਿਵਾਰ ਸਮੇਤ ਮੱਥਾ ਟੇਕਣ ਆਈ ਔਰਤਾਂ ਦੇ ਗਲ ਪਾਈਆਂ ਸੋਨੇ ਦੀਆਂ 2 ਚੇਨਾਂ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਚੋਰੀ ਦੀ ਰਿਪੋਰਟ ਧਰਮਰਾਜ ਵਾਸੀ ਕੈਥਲ ਨੇ ਥਾਣਾ ਕੋਤਵਾਲੀ 'ਚ ...

ਪੂਰੀ ਖ਼ਬਰ »

ਜ਼ਿਲ੍ਹਾ ਪੁਲਿਸ ਵਲੋਂ ਮੁੱਖ ਮਾਰਗ 'ਤੇ ਧਰਨਾ ਨਾ ਲਗਾਉਣ ਦੀ ਅਪੀਲ

ਪਟਿਆਲਾ, 26 ਮਈ (ਮਨਦੀਪ ਸਿੰਘ ਖਰੋੜ)-ਪਟਿਆਲਾ ਦੇ ਐਸ.ਪੀ ਜਾਂਚ ਹਰਮੀਤ ਸਿੰਘ ਹੁੰਦਲ ਨੇ ਜ਼ਿਲੇ੍ਹ ਦੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਮੁੱਖ ਮਾਰਗਾਂ 'ਤੇ ਧਰਨੇ ਲਗਾਉਣ ਤੋਂ ਗੁਰੇਜ਼ ਕੀਤਾ ਜਾਵੇ ਕਿਉਂਕਿ ਅਜਿਹਾ ਕਰਨ ਨਾਲ ਮਰੀਜ਼ਾਂ ਤੇ ਆਮ ਰਾਹਗੀਰਾਂ ਨੂੰ ਭਾਰੀ ...

ਪੂਰੀ ਖ਼ਬਰ »

ਕੁੱਟਮਾਰ ਦੇ ਮਾਮਲਿਆਂ 'ਚ 7 ਵਿਅਕਤੀਆਂ ਿਖ਼ਲਾਫ਼ ਪਰਚਾ ਦਰਜ

ਪਟਿਆਲਾ, 26 ਮਈ (ਮਨਦੀਪ ਸਿੰਘ ਖਰੋੜ)-ਸਥਾਨਕ ਹੀਰਾ ਕਾਲੋਨੀ ਵਿਖੇ ਹੋਏ ਝਗੜੇ 'ਚ ਥਾਣਾ ਸਦਰ ਦੀ ਪੁਲਿਸ ਨੇ ਤਿੰਨ ਔਰਤਾਂ ਸਮੇਤ 5 ਵਿਅਕਤੀਆਂ ਿਖ਼ਲਾਫ਼ ਆਈਪੀਸੀ ਦੀ ਧਾਰਾ 458,323,148,149 ਤਹਿਤ ਕੇਸ ਦਰਜ ਕਰ ਲਿਆ ਹੈ | ਉਕਤ ਝਗੜੇ ਦੀ ਸ਼ਿਕਾਇਤ ਜਸਵੀਰ ਕੌਰ ਵਾਸੀ ਹੀਰਾ ਕਾਲੋਨੀ ...

ਪੂਰੀ ਖ਼ਬਰ »

'ਵਾਤਾਵਰਨ ਬਚਾਓ' ਪ੍ਰੋਗਰਾਮ ਤਹਿਤ ਸਕੂਲ ਨੇ ਕੱਢੀ ਰੈਲੀ

ਅਮਲੋਹ, 26 ਮਈ (ਰਾਮ ਸ਼ਰਨ ਸੂਦ)-ਲੋਰਡ ਗੁਰੂ ਨਾਨਕ ਇੰਟਰਨੈਸ਼ਨਲ ਸਕੂਲ ਅਮਲੋਹ ਵਲੋਂ 'ਵਾਤਾਵਰਨ ਬਚਾਓ' ਪ੍ਰੋਗਰਾਮ ਤਹਿਤ ਅੱਜ ਅਮਲੋਹ ਸ਼ਹਿਰ ਵਿਚ ਵਿਸ਼ਾਲ ਰੈਲੀ ਕੱਢੀ ਗਈ ਜਿਸ ਵਿਚ ਸਕੂਲ ਦੇ ਵਿਦਿਆਰਥੀਆਂ ਨੇ ਪਾਣੀ ਬਚਾਉਣ, ਵੱਧ ਤੋਂ ਵੱਧ ਰੁੱਖ ਲਗਾਉਣ, ਬਿਜਲੀ ...

ਪੂਰੀ ਖ਼ਬਰ »

ਪੰਜਾਬ ਦੇ ਵੋਟਰਾਂ ਨੇ ਕਾਂਗਰਸ ਨੂੰ ਜਿਤਾ ਕੇ ਲੋਕਤੰਤਰ ਦਾ ਸਾਥ ਦਿੱਤਾ-ਚੁੰਨ੍ਹੀ

ਚੁੰਨ੍ਹੀ, 26 ਮਈ (ਗੁਰਪ੍ਰੀਤ ਸਿੰਘ ਬਿਲਿੰਗ)-ਪੰਜਾਬ ਦੇ ਜਿਨ੍ਹਾਂ ਵੋਟਰਾਂ ਨੇ ਕਾਂਗਰਸ ਪਾਰਟੀ 'ਚ ਭਰੋਸਾ ਪ੍ਰਗਟਾਇਆ ਹੈ, ਉਹ ਵਧਾਈ ਦੇ ਪਾਤਰ ਹਨ, ਕਿਉਂਕਿ ਉਨ੍ਹਾਂ ਨੇ ਵਿਕਾਸ, ਲੋਕਤੰਤਰਿਕ ਮੁੱਲਾਂ, ਕਦਰਾਂ ਕੀਮਤਾਂ, ਧਰਮ ਨਿਰਪੱਖਤਾ ਅਤੇ ਸਦਭਾਵਨਾ ਵਿਚ ਭਰੋਸਾ ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ ਤੇ ਬੀਬਾ ਹਰਸਿਮਰਤ ਦੀ ਜਿੱਤ ਨਾਲ ਸ਼੍ਰੋਮਣੀ ਅਕਾਲੀ ਦਲ ਦਾ ਨੈਸ਼ਨਲ ਪੱਧਰ 'ਤੇ ਕੱਦ ਉੱਚਾ ਹੋਇਆ-ਰਾਜੂ ਖੰਨਾ

ਅਮਲੋਹ, 26 ਮਈ (ਰਾਮ ਸ਼ਰਨ ਸੂਦ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਬੀਬਾ ਹਰਸਿਮਰਤ ਕੌਰ ਬਾਦਲ ਵਲੋਂ ਕੀਤੀ ਗਈ ਵੱਡੀ ਜਿੱਤ ਕਾਰਨ ਸ਼੍ਰੋਮਣੀ ਅਕਾਲੀ ਦਲ ਦਾ ਕੱਦ ਨੈਸ਼ਨਲ ਪੱਧਰ 'ਤੇ ਵਧਿਆ ਹੀ ਨਹੀਂ ਸਗੋਂ ਕੇਂਦਰ ਦੀ ਮੋਦੀ ਸਰਕਾਰ ਵਿਚ ਪੰਜਾਬ ...

ਪੂਰੀ ਖ਼ਬਰ »

ਧੰਨ-ਧੰਨ ਬਾਬਾ ਬੁੱਢਾ ਜੀ ਸੇਵਾ ਦਲ ਦੀ ਮੀਟਿੰਗ ਹੋਈ

ਮੰਡੀ ਗੋਬਿੰਦਗੜ੍ਹ, 26 ਮਈ (ਬਲਜਿੰਦਰ ਸਿੰਘ)-ਧੰਨ-ਧੰਨ ਬਾਬਾ ਬੁੱਢਾ ਜੀ ਸੇਵਾ ਦਲ ਮੰਡੀ ਗੋਬਿੰਦਗੜ੍ਹ ਦੀ ਇਕ ਵਿਸ਼ੇਸ਼ ਮੀਟਿੰਗ ਅੱਜ ਸਥਾਨਕ ਰੇਲਵੇ ਫਾਟਕ ਰੋਡ ਸਥਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਾਹਿਬ ਵਿਚ ਸੇਵਾ ਦਲ ਦੇ ਚੇਅਰਮੈਨ ਭਿੰਦਰ ਸਿੰਘ ਦੀ ਰਹਿਨੁਮਾਈ ...

ਪੂਰੀ ਖ਼ਬਰ »

ਗਾਰਡਨ ਵੈਲੀ ਸਕੂਲ ਚੁੰਨ੍ਹੀ ਵਿਖੇ ਸਮਾਗਮ ਕਰਵਾਇਆ

ਚੁੰਨ੍ਹੀ, 26 ਮਈ (ਗੁਰਪ੍ਰੀਤ ਸਿੰਘ ਬਿਲਿੰਗ)-ਗਾਰਡਨ ਵੈਲੀ ਇੰਟਰਨੈਸ਼ਨਲ ਸਕੂਲ ਚੁੰਨ੍ਹੀ ਕਲਾਂ ਵਿਖੇ 'ਅਧਿਆਪਕ, ਮਾਪੇ ਅਤੇ ਬੱਚੇ ਮਿਲਣੀ' ਸਮਾਗਮ ਕਰਵਾਇਆ ਗਿਆ | ਜਿਸ ਦੌਰਾਨ ਬੱਚਿਆਂ (ਵਿਦਿਆਰਥੀਆਂ) ਦੀਆਂ ਜ਼ਰੂਰਤਾਂ ਬਾਰੇ ਆਪਸੀ ਵਿਚਾਰ ਵਟਾਂਦਰਾ ਕੀਤਾ ਗਿਆ | ...

ਪੂਰੀ ਖ਼ਬਰ »

ਸ਼ਨੀ ਮੰਦਰ ਅਮਲੋਹ 'ਚ ਸ਼ਨੀ ਜੈਅੰਤੀ ਉਤਸਵ 3 ਨੂੰ -ਸੇਢਾ

ਅਮਲੋਹ, 26 ਮਈ (ਰਾਮ ਸ਼ਰਨ ਸੂਦ)-ਨਗਰ ਕੌਾਸਲ ਅਮਲੋਹ ਦੇ ਸਾਬਕਾ ਪ੍ਰਧਾਨ ਅਤੇ ਰਾਮ ਬਾਗ਼ ਸ਼ਿਵ ਮੰਦਰ ਕਮੇਟੀ ਅਮਲੋਹ ਦੇ ਪ੍ਰਧਾਨ ਬਲਦੇਵ ਸੇਢਾ ਨੇ ਅੱਜ ਇੱਥੇ ਦੱਸਿਆ ਕਿ ਰਾਮ ਮੰਦਰ ਦੇ ਨਾਲ ਸਥਿਤ ਸੰਨੀ ਮੰਦਿਰ ਅਮਲੋਹ ਵਿਚ 3 ਜੂਨ ਨੂੰ ਸ਼ਨੀ ਜੈਅੰਤੀ ਦਾ ਦਿਹਾੜਾ ...

ਪੂਰੀ ਖ਼ਬਰ »

ਪ੍ਰਧਾਨ ਵਿਵੇਕ ਸਿੰਗਲਾ ਦੀ ਅਗਵਾਈ ਵਿਚ ਵਪਾਰੀਆਂ ਵਲੋਂ ਧਰਮਸੋਤ ਨੂੰ ਜਿੱਤ ਦੀ ਵਧਾਈ

ਨਾਭਾ, 26 ਮਈ (ਅਮਨਦੀਪ ਸਿੰਘ ਲਵਲੀ)-ਨਾਭਾ ਦੇ ਵਪਾਰੀਆਂ ਨੂੰ ਇਕ ਵੱਡੇ ਸੰਗਠਨ ਵਿਚ ਜੋੜੀ ਬੈਠੇ ਵਪਾਰ ਵਿੰਗ ਕਾਂਗਰਸ ਦੇ ਪ੍ਰਧਾਨ ਵਿਵੇਕ ਸਿੰਗਲਾ ਨੇ ਸਮੂਹ ਸ਼ਹਿਰ ਦੇ ਵਪਾਰੀਆਂ ਅਤੇ ਦੁਕਾਨਦਾਰਾਂ ਨੂੰ ਨਾਲ ਲੈ ਪ੍ਰਨੀਤ ਕੌਰ ਦੀ ਜਿੱਤ ਦੀ ਵਧਾਈ ਹਲਕਾ ਨਾਭਾ ਤੋਂ ...

ਪੂਰੀ ਖ਼ਬਰ »

ਮਨਜੀਤ ਸਿੰਘ ਕੌਲ ਵਲੋਂ ਸ਼ੋ੍ਰਮਣੀ ਕਮੇਟੀ ਦੀਆਂ ਚੋਣਾਂ ਸਬੰਧੀ ਐਚ.ਐਸ. ਫੂਲਕਾ ਦੇ ਬਿਆਨ ਦੀ ਸ਼ਲਾਘਾ

ਨਾਭਾ, 26 ਮਈ (ਕਰਮਜੀਤ ਸਿੰਘ)-ਸਮਾਜ ਕਲਿਆਣ ਜਾਗਿ੍ਤੀ ਮੰਚ ਨਾਭਾ ਦੇ ਉਪ ਪ੍ਰਧਾਨ ਮਨਜੀਤ ਸਿੰਘ ਕੌਲ ਨੇ ਐਚ.ਐਸ. ਫੂਲਕਾ ਦੇ ਉਸ ਬਿਆਨ ਦੀ ਸ਼ਲਾਘਾ ਕੀਤੀ ਹੈ ਜਿਸ ਵਿਚ ਉਨ੍ਹਾਂ ਨੇ ਸ਼ੋ੍ਰਮਣੀ ਕਮੇਟੀ ਦੀਆਂ ਚੋਣਾਂ ਜਲਦ ਕਰਵਾਉਣ ਲਈ ਨਵੇਂ ਬਣ ਰਹੇ ਕੇਂਦਰ ਸਰਕਾਰ ਦੇ ...

ਪੂਰੀ ਖ਼ਬਰ »

ਪਰਸ਼ੂ ਰਾਮ ਜੈਅੰਤੀ ਧੂਮ-ਧਾਮ ਨਾਲ ਮਨਾਈ

ਗੂਹਲਾ ਚੀਕਾ, 26 ਮਈ (ਓ. ਪੀ. ਸੈਣੀ)-ਅੱਜ ਇਥੇ ਭਗਵਾਨ ਪਰਸ਼ੂ ਰਾਮ ਧਰਮਸ਼ਾਲਾ ਚੀਕਾ ਵਿਖੇ ਭਗਵਾਨ ਪਰਸ਼ੂ ਰਾਮ ਜੈਅੰਤੀ ਧੂਮ-ਧਾਮ ਨਾਲ ਮਨਾਈ ਗਈ | ਇਸ ਮੌਕੇ ਬਤੌਰ ਮੁੱਖ ਮਹਿਮਾਨ ਨਗਰਪਾਲਿਕਾ ਚੀਕਾ ਦੀ ਚੇਅਰਪਰਸਨ ਸ੍ਰੀਮਤੀ ਅਮਨਦੀਪ ਸ਼ਰਮਾ ਨੇ ਸ਼ਿਰਕਤ ਕੀਤੀ | ਇਸ ...

ਪੂਰੀ ਖ਼ਬਰ »

ਸ਼ਿਵਦਾਸ ਦਾ ਸਿੰਗਲ ਟਰੈਕ 'ਯਾਰਾਂ ਦੀ ਯਾਰੀ' 30 ਨੂੰ ਹੋਵੇਗਾ ਰਿਲੀਜ਼

ਖਮਾਣੋਂ, 26 ਮਈ (ਜੋਗਿੰਦਰ ਪਾਲ)-ਗਾਇਕ ਸ਼ਿਵਦਾਸ ਦਾ ਸਿੰਗਲ ਟਰੈਕ 'ਯਾਰਾਂ ਦੀ ਯਾਰੀ' 30 ਮਈ ਨੂੰ ਜਾਰੀ ਹੋ ਰਿਹਾ ਹੈ | ਪ੍ਰੋਡਿਊਸਰ ਸਰਬਜੀਤ ਸਿੰਘ ਯੂ.ਐੱਸ.ਏ. ਨੇ ਦੱਸਿਆ ਕਿ ਇਸ ਗਾਣੇ ਦੇ ਬੋਲ ਸ਼ਿਵਦਾਸ ਵਲੋਂ ਖ਼ੁਦ ਲਿਖੇ ਗਏ ਹਨ ਜਿਸ ਨੂੰ ਸੰਗੀਤਕਾਰ ਏ.ਬੀ. ਕੰਗ ਵਲੋਂ ...

ਪੂਰੀ ਖ਼ਬਰ »

ਪ੍ਰਨੀਤ ਕੌਰ ਦੀ ਜਿੱਤ ਨਾਲ ਵਿਰੋਧੀਆਂ ਵਲੋਂ ਚੱਲੀਆਂ ਚਾਲਾਂ 'ਤੇ ਫਿਰਿਆ ਪਾਣੀ-ਹਨੀ ਧਾਲੀਵਾਲ

ਨਾਭਾ, 26 ਮਈ (ਅਮਨਦੀਪ ਸਿੰਘ ਲਵਲੀ)-ਵਿਧਾਨ ਸਭਾ ਹਲਕਾ ਨਾਭਾ ਦੇ ਕੁਝ ਆਗੂਆਂ ਨੇ ਕਾਂਗਰਸ ਪਾਰਟੀ ਦੀ ਲੋਕ ਸਭਾ ਪਟਿਆਲਾ ਤੋਂ ਉਮੀਦਵਾਰ ਪ੍ਰਨੀਤ ਕੌਰ ਨੂੰ ਹਰਾਉਣ ਲਈ ਵੱਡੀ ਮਿਹਨਤ ਕੀਤੀ ਗਈ ਸੀ ਅਤੇ ਅਨੇਕਾਂ ਚਾਲਾਂ ਚੱਲੀਆਂ ਸਨ | ਜਿਨ੍ਹਾਂ ਉੱਪਰ ਹਲਕੇ ਦੀ ਜਨਤਾ ਨੇ ...

ਪੂਰੀ ਖ਼ਬਰ »

ਜੇਕਰ ਐਸ. ਪੀ. ਨੇ ਵੀ ਨਿਆਂ ਨਾ ਦਿੱਤਾ ਤਾਂ ਮੁੱਖ ਮੰਤਰੀ ਨੂੰ ਮਿਲਾਂਗਾ-ਪ੍ਰਧਾਨ

ਗੂਹਲਾ ਚੀਕਾ, 26 ਮਈ (ਓ. ਪੀ. ਸੈਣੀ)-ਅੱਜ ਇਥੇ ਟਰੱਕ ਆਪ੍ਰੇਟਰ ਯੂਨੀਅਨ ਚੀਕਾ ਦੇ ਨਵੇਂ ਪ੍ਰਧਾਨ ਕਸ਼ਮੀਰ ਸਿੰਘ ਉਰਫ਼ ਕਸ਼ਮੀਰਾ ਨੇ ਇਕ ਪੱਤਰਕਾਰ ਮਿਲਣੀ 'ਚ ਕਿਹਾ ਕਿ ਕਿਸੇ ਵਿਅਕਤੀ ਨੇ ਉਸ ਦੇ ਿਖ਼ਲਾਫ਼ ਥਾਣਾ ਚੀਕਾ ਵਿਖੇ ਮਾਮਲਾ ਦਰਜ ਕਰਵਾ ਦਿੱਤਾ ਹੈ, ਜਦੋਂ ਕਿ ...

ਪੂਰੀ ਖ਼ਬਰ »

ਪਿੰਡ ਨਰਾਇਣਗੜ੍ਹ ਵਿਖੇ ਕ੍ਰਿਕਟ ਟੂਰਨਾਮੈਂਟ ਕਰਵਾਇਆ

ਅਮਲੋਹ, 26 ਮਈ (ਕੁਲਦੀਪ ਸ਼ਾਰਦਾ)-ਪਿੰਡ ਨਰਾਇਣਗੜ੍ਹ ਵਿਖੇ ਕਰਵਾਏ ਜਾ ਰਹੇ ਕ੍ਰਿਕਟ ਟੂਰਨਾਮੈਂਟ ਦਾ ਉਦਘਾਟਨ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਜਨਰਲ ਸਕੱਤਰ ਕੁਲਜੀਤ ਸਿੰਘ ਧਨੋਆ ਵਲੋਂ ਕੀਤਾ ਗਿਆ | ਇਸ ਮੌਕੇ ਸ੍ਰੀ ਧਨਆ ਵਲੋਂ ਜਿੱਥੇੇ ਨੌਜਵਾਨਾਂ ਨੂੰ ਹੌਸਲਾ ...

ਪੂਰੀ ਖ਼ਬਰ »

ਯੂਥ ਕਾਂਗਰਸੀ ਆਗੂਆਂ ਨੇ ਮਨਿੰਦਰ ਫਰਾਂਸਵਾਲਾ ਦੀ ਅਗਵਾਈ 'ਚ ਲੱਡੂ ਵੰਡੇ

ਦੇਵੀਗੜ੍ਹ, 26 ਮਈ (ਮੁਖਤਿਆਰ ਸਿੰਘ ਨੌਗਾਵਾਂ)-ਹਲਕਾ ਸਨੌਰ ਵਿਚ ਜਿੱਥੇ ਕਾਂਗਰਸ ਪਾਰਟੀ ਨੂੰ ਜਿੱਤ ਦੀ ਬਹੁਤ ਖ਼ੁਸ਼ੀ ਹੋਈ ਹੈ, ਉੱਥੇ ਹੀ ਯੂਥ ਕਾਂਗਰਸ ਦੇ ਆਗੂ ਤੇ ਵਰਕਰ ਵੀ ਪੱਬਾਂ ਭਾਰ ਹੋਏ ਬੈਠੇ ਹਨ ਅਤੇ ਹਲਕਾ ਪਟਿਆਲਾ ਤੋਂ ਕਾਂਗਰਸ ਦੀ ਉਮੀਦਵਾਰ ਸ੍ਰੀਮਤੀ ...

ਪੂਰੀ ਖ਼ਬਰ »

ਮਲਟੀਪਰਪਜ਼ ਸਕੂਲ ਵਲੋਂ ਬੱਚਿਆਂ 'ਚ ਅਲੋਪ ਹੋ ਰਹੀਆਂ ਕਲਾਵਾਂ ਨੂੰ ਸੁਰਜੀਤ ਕਰਨ ਲਈ ਨਵੀਂ ਸ਼ੁਰੂਆਤ

ਪਟਿਆਲਾ, 26 ਮਈ (ਪਰਗਟ ਸਿੰਘ ਬਲਬੇੜ੍ਹਾ)-ਸਥਾਨਕ ਸਰਕਾਰੀ ਮਲਟੀਪਰਪਜ਼ ਕੋ-ਐਡ ਸੀਨੀਅਰ ਸੈਕੰਡਰੀ ਸਕੂਲ ਨੇ ਨਵੀਂ ਪੀੜ੍ਹੀ 'ਚੋਂ ਅਲੋਪ ਹੋ ਰਹੀਆਂ ਕਲਾਵਾਂ ਨੂੰ ਵਿਕਸਤ ਕਰਨ ਲਈ ਗਰਮੀ ਦੀਆਂ ਛੁੱਟੀਆਂ 'ਚ ਨਵੇਂ ਉਪਰਾਲੇ ਕਰਨ ਦਾ ਬੀੜਾ ਚੁੱਕਿਆ ਹੈ | ਸਕੂਲ ਦੇ ਪਿ੍ੰ. ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦੀ ਹਲਕਾ ਪੱਧਰੀ ਮੀਟਿੰਗ ਹੋਈ

ਮੰਡੀ ਗੋਬਿੰਦਗੜ੍ਹ, 26 ਮਈ (ਬਲਜਿੰਦਰ ਸਿੰਘ)-ਆਮ ਆਦਮੀ ਪਾਰਟੀ ਹਲਕਾ ਅਮਲੋਹ ਦੇ ਅਹੁਦੇਦਾਰਾਂ ਅਤੇ ਵਲੰਟੀਅਰਾਂ ਦੀ ਇਕ ਵਿਸ਼ੇਸ਼ ਮੀਟਿੰਗ ਅੱਜ ਹਲਕਾ ਇੰਚਾਰਜ ਓਕਾਂਰ ਸਿੰਘ ਚੌਹਾਨ ਦੀ ਅਗਵਾਈ ਹੇਠ ਹੋਈ | ਮੀਟਿੰਗ ਦੌਰਾਨ ਵੱਖ-ਵੱਖ ਬੁਲਾਰਿਆਂ ਨੇ ਪਾਰਟੀ ...

ਪੂਰੀ ਖ਼ਬਰ »

ਲੋਕ ਭਲਾਈ ਟਰੱਸਟ ਵਲੋਂ ਲੋੜਵੰਦਾਂ ਨੂੰ ਮਾਸਿਕ ਪੈਨਸ਼ਨ ਵੰਡੀ ਗਈ

ਰਾਜਪੁਰਾ, 26 ਮਈ (ਜੀ.ਪੀ. ਸਿੰਘ)-ਅੱਜ ਸਥਾਨਕ ਸ਼ਿਵ ਮੰਦਰ ਟਾਊਨ ਵਿਖੇ ਆਲ ਇੰਡੀਆ ਲੋਕ ਭਲਾਈ ਟਰੱਸਟ ਵਲੋਂ ਪ੍ਰਧਾਨ ਜਗਦੀਸ਼ ਕੁਮਾਰ ਜੱਗਾ ਦੀ ਅਗਵਾਈ 'ਚ 110ਵਾਂ ਪੈਨਸ਼ਨ ਵੰਡ ਸਮਾਰੋਹ ਕਰਵਾਇਆ ਗਿਆ | ਜਿਸ ਵਿਚ ਲੋਕ ਭਲਾਈ ਟਰੱਸਟ ਵਲੋਂ ਹਰ ਮਹੀਨੇ ਦੀ ਤਰ੍ਹਾਂ ਕਰੀਬ 800 ...

ਪੂਰੀ ਖ਼ਬਰ »

ਨਰਿੰਦਰ ਮੋਦੀ ਦੀ ਜਿੱਤ ਦੀ ਖ਼ੁਸ਼ੀ 'ਚ ਵੰਡੇ ਲੱਡੂ

ਪਟਿਆਲਾ, 26 ਮਈ (ਜ.ਸ. ਢਿੱਲੋਂ)-ਅਖਿਲ ਭਾਰਤੀਯ ਹਿੰਦੂ ਕ੍ਰਾਂਤੀ ਦਲ ਵਲੋਂ ਪੰਜਾਬ ਪ੍ਰਧਾਨ ਸੰਜੇ ਸੂਦ ਦੀ ਪ੍ਰਧਾਨਗੀ ਹੇਠ ਬਿਸ਼ਨ ਨਗਰ ਸ੍ਰੀ ਹਨੂਮਾਨ ਮੰਦਿਰ ਨੇੜੇ ਨਰਿੰਦਰ ਮੋਦੀ ਦੀ ਵੱਡੀ ਜਿੱਤ ਅਤੇ ਦੁਬਾਰਾ ਪ੍ਰਧਾਨ ਮੰਤਰੀ ਬਣਨ ਦੀ ਖ਼ੁਸ਼ੀ ਵਿਚ ਲੱਡੂ ਵੰਡੇ ਗਏ ...

ਪੂਰੀ ਖ਼ਬਰ »

ਖਮਾਣੋਂ ਵਿਖੇ ਕ੍ਰਿਕਟ ਟੂਰਨਾਮੈਂਟ ਦੀ ਸ਼ੁਰੂਆਤ

ਖਮਾਣੋਂ, 26 ਮਈ (ਮਨਮੋਹਣ ਸਿੰਘ ਕਲੇਰ)-ਸਥਾਨਕ ਸ਼ਹਿਰ ਦੇ ਮਨੈਲਾ ਰੋਡ 'ਤੇ ਪ੍ਰਧਾਨ ਅਰਜੁਨ ਖਮਾਣੋਂ ਦੀ ਅਗਵਾਈ ਵਿਚ ਓਪਨ ਅਤੇ 20 ਸਾਲੀ ਕ੍ਰਿਕਟ ਟੂਰਨਾਮੈਂਟ ਸ਼ੁਰੂ ਕਰਵਾਇਆ ਗਿਆ | ਜਿਸ ਦਾ ਉਦਘਾਟਨ ਸ਼ੋ੍ਰਮਣੀ ਅਕਾਲੀ ਸਰਕਲ ਖਮਾਣੋਂ ਦੇ ਸ਼ਹਿਰੀ ਪ੍ਰਧਾਨ ਰਾਜੀਵ ...

ਪੂਰੀ ਖ਼ਬਰ »

ਪ੍ਰਨੀਤ ਕੌਰ ਦੀ ਜਿੱਤ ਵਿਕਾਸ ਦੀ ਲਹਿਰ ਦਾ ਨਤੀਜਾ-ਛਾਛੀ

ਘਨੌਰ, 26 ਮਈ (ਜਾਦਵਿੰਦਰ ਸਿੰਘ ਜੋਗੀਪੁਰ)-ਕੇਂਦਰ ਵਲੋਂ ਕਰਵਾਏ ਜਾਣ ਵਾਲੇ ਵਿਕਾਸ ਪੱਖੋਂ ਪਿਛਲੇ ਪੰਜ ਸਾਲਾਂ ਤੋਂ ਕੱਖੋਂ ਹੋਲੇ ਹੋਏ ਇਲਾਕੇ ਅੰਦਰ ਪ੍ਰਨੀਤ ਕੌਰ ਦੀ ਜਿੱਤ ਨਾਲ ਆਸ ਦੀ ਕਿਰਨ ਦੇਖਣ ਨੂੰ ਮਿਲ ਰਹੀ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਚਤਿੰਦਰਵੀਰ ...

ਪੂਰੀ ਖ਼ਬਰ »

ਦ ਮਿਲੇਨੀਅਮ ਸਕੂਲ ਨੇ ਮਾਂ ਦਿਵਸ ਮਨਾਇਆ

ਪਟਿਆਲਾ, 26 ਮਈ (ਧਰਮਿੰਦਰ ਸਿੰਘ ਸਿੱਧੂ)-ਦ ਮਿਲੇਨੀਅਮ ਸਕੂਲ ਪਟਿਆਲਾ ਵਿਚ ਸੁਪਰ ਮਾਮ ਦਿਵਸ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਦੀਆਂ ਮਾਵਾਂ ਵਲੋਂ ਇਸ ਵਿਚ ਵੱਧ ਚੜ੍ਹ ਕੇ ਹਿੱਸਾ ਲਿਆ | ਪ੍ਰੋਗਰਾਮ ਵਿਚ ਮਾਵਾਂ ਰੰਗ ਬਿਰੰਗੀਆਂ ਪੌਸ਼ਾਕਾਂ ਵਿਚ ਸਜੀਆਂ ਹੋਈਆਂ ਸਨ | ...

ਪੂਰੀ ਖ਼ਬਰ »

ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਜਨਮ ਦਿਨ ਨੂੰ ਸਮਰਪਿਤ ਸਮਾਰੋਹ ਕਰਵਾਇਆ

ਪਟਿਆਲਾ, 26 ਮਈ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਵਿਖੇ ਸਥਿਤ 'ਸ਼ਹੀਦ ਕਰਤਾਰ ਸਿੰਘ ਸਰਾਭਾ ਚੇਅਰ' ਵਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਜਨਮ-ਦਿਨ ਨੂੰ ਸਮਰਪਿਤ ਇਕ ਵਿਸ਼ੇਸ਼ ਸਮਾਰੋਹ ਕਰਵਾਇਆ ਗਿਆ | ਜਿਸ ਦੀ ਪ੍ਰਧਾਨਗੀ ਕਰਦਿਆਂ ਉਪ-ਕੁਲਪਤੀ ਡਾ. ...

ਪੂਰੀ ਖ਼ਬਰ »

ਸੜਕ ਦਾ ਕੰਮ ਬੰਦ ਹੋਣ ਕਾਰਨ ਲੋਕ ਪ੍ਰੇਸ਼ਾਨ

ਪਾਤੜਾਂ, 26 ਮਈ (ਗੁਰਵਿੰਦਰ ਸਿੰਘ ਬੱਤਰਾ)-ਦਿੱਲੀ ਸੰਗਰੂਰ ਕੌਮੀ ਮੁੱਖ ਮਾਰਗ ਤੋਂ ਬਾਈਪਾਸ ਸਮੇਤ ਕਈ ਪਿੰਡਾਂ ਨੰੂ ਆਪਸ ਵਿਚ ਜੋੜਨ ਵਾਲੀ ਕਾਹਨਗੜ੍ਹ ਸੜਕ ਦੀ ਮੁਰੰਮਤ ਦੇ ਚੱਲ ਰਹੇ ਕੰਮ ਵਿਚ ਠੇਕੇਦਾਰ ਵਲੋਂ ਕੀਤੀ ਜਾ ਰਹੀ ਦੇਰੀ ਕਾਰਨ ਲੋਕਾਂ ਨੂੰ ਭਾਰੀ ...

ਪੂਰੀ ਖ਼ਬਰ »

ਸੜਕ ਦਾ ਕੰਮ ਬੰਦ ਹੋਣ ਕਾਰਨ ਲੋਕ ਪ੍ਰੇਸ਼ਾਨ

ਪਾਤੜਾਂ, 26 ਮਈ (ਗੁਰਵਿੰਦਰ ਸਿੰਘ ਬੱਤਰਾ)-ਦਿੱਲੀ ਸੰਗਰੂਰ ਕੌਮੀ ਮੁੱਖ ਮਾਰਗ ਤੋਂ ਬਾਈਪਾਸ ਸਮੇਤ ਕਈ ਪਿੰਡਾਂ ਨੰੂ ਆਪਸ ਵਿਚ ਜੋੜਨ ਵਾਲੀ ਕਾਹਨਗੜ੍ਹ ਸੜਕ ਦੀ ਮੁਰੰਮਤ ਦੇ ਚੱਲ ਰਹੇ ਕੰਮ ਵਿਚ ਠੇਕੇਦਾਰ ਵਲੋਂ ਕੀਤੀ ਜਾ ਰਹੀ ਦੇਰੀ ਕਾਰਨ ਲੋਕਾਂ ਨੂੰ ਭਾਰੀ ...

ਪੂਰੀ ਖ਼ਬਰ »

ਭਾਸ਼ਾ ਵਿਭਾਗ ਪਟਿਆਲਾ ਵਿਖੇ ਸੱਭਿਆਚਾਰ ਤੇ ਸਨਮਾਨ ਸਮਾਰੋਹ ਕਰਵਾਇਆ

ਪਟਿਆਲਾ, 26 ਮਈ (ਗੁਰਪ੍ਰੀਤ ਸਿੰਘ ਚੱਠਾ)-ਭਾਸ਼ਾ ਸਦਨ (ਭਾਸ਼ਣ ਹਾਲ) ਵਿਭਾਗ ਪਟਿਆਲਾ ਵਿਖੇ ਦਲ ਦੇ ਕੌਮੀ ਪ੍ਰਧਾਨ ਹਰਮੋਹਨ ਸਿੰਘ ਸਕਰਾਲੀ ਦੇ ਜਨਮ ਦਿਨ ਤੇ ਸਭਿਆਚਾਰ ਅਤੇ ਸਨਮਾਨ ਸਮਾਰੋਹ ਕਰਵਾਇਆ ਗਿਆ | ਜਿਸ ਵਿਚ ਉਚੇਚੇ ਤੌਰ 'ਤੇ ਦਲ ਦੇ ਸੂਬਾ ਪੱਧਰੀ ਅਤੇ ਜ਼ਿਲ੍ਹਾ ...

ਪੂਰੀ ਖ਼ਬਰ »

ਡੀ.ਏ.ਵੀ. ਸਕੂਲ ਪਟਿਆਲਾ ਵਿਖੇ ਮਾਪਿਆਂ ਲਈ ਓਰੀਐਾਟੇਸ਼ਨ ਪ੍ਰੋਗਰਾਮ ਕਰਵਾਇਆ

ਪਟਿਆਲਾ, 26 ਮਈ (ਧਰਮਿੰਦਰ ਸਿੰਘ ਸਿੱਧੂ)-ਸਕੂਲ ਅਤੇ ਮਾਪਿਆਂ ਵਿਚਕਾਰ ਸੁਚਾਰੂ ਸਬੰਧ ਸਥਾਪਿਤ ਕਰਨ ਲਈ ਡੀ.ਏ.ਵੀ ਪਬਲਿਕ ਸਕੂਲ ਵਿਖੇ ਮਾਪਿਆਂ ਲਈ ਓਰੀਐਾਟੇਸ਼ਨ ਪ੍ਰੋਗਰਾਮ ਕਰਵਾਇਆ ਗਿਆ | ਇਸ ਵਿਚ 200 ਦੇ ਕਰੀਬ ਵਿਦਿਆਰਥੀਆਂ ਦੇ ਮਾਪਿਆਂ ਨੇ ਵੀ ਹਿੱਸਾ ਲਿਆ | ਇਸ ...

ਪੂਰੀ ਖ਼ਬਰ »

ਸਵੱਛ ਭਾਰਤ ਅਭਿਆਨ ਤਹਿਤ ਬੂਟੇ ਲਗਾਏ

ਪਟਿਆਲਾ, 26 ਮਈ (ਚੱਠਾ)-ਭਾਰਤ ਨੂੰ ਵਿਸ਼ਵ ਵਾਤਾਵਰਣ ਦਿਵਸ-2019 ਦੀ ਮੇਜ਼ਬਾਨੀ ਕਰਨ ਦਾ ਮਾਣ ਪ੍ਰਾਪਤ ਹੋਇਆ ਹੈ ਜਿਸ ਦੇ ਤਹਿਤ ਬੂਟੇ ਲਾਉਣ ਦੀ ਮੁਹਿੰਮ ਆਰੰਭੀ ਗਈ ਹੈ¢ ਇਸੇ ਤਹਿਤ 'ਸਵੱਛ ਭਾਰਤ ਅਭਿਆਨ' ਦੇ ਤਹਿਤ ਬੂਟੇ ਲਗਾਉਣ ਦੀ ਮੁਹਿੰਮ ਦਾ ਉਦਘਾਟਨ ਕੈਂਟਲ ਸਕੂਲ ਵਿਖੇ ...

ਪੂਰੀ ਖ਼ਬਰ »

ਮਾਤਾ ਗੁਜਰੀ ਸਕੂਲ ਵਿਖੇ 'ਸਿੱਖਣ ਦੀ ਪ੍ਰਕਿਰਿਆ' ਵਿਸ਼ੇ 'ਤੇ ਵਰਕਸ਼ਾਪ ਲਗਾਈ

ਦੇਵੀਗੜ੍ਹ, 26 ਮਈ (ਮੁਖਤਿਆਰ ਸਿੰਘ ਨੌਗਾਵਾਂ)-ਮਾਤਾ ਗੁਜਰੀ ਸਕੂਲ ਗੁਥਮੜਾ ਵਿਖੇ 'ਸਿੱਖਣ ਦੀ ਪ੍ਰਕਿਰਿਆ' ਵਿਸ਼ੇ ਤੇ ਇੱਥੇ ਵਰਕਸ਼ਾਪ ਦਾ ਆਯੋਜਿਨ ਕੀਤਾ ਗਿਆ, ਜਿਸ ਵਿਚ ਅੇਜੂਕੇਸ਼ਨ ਸਾਈਕੋਲੋਜਿਸਟ ਸ੍ਰੀ ਅਚਾਰਯ ਧਵਨ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ | ਵਰਕਸ਼ਾਪ ...

ਪੂਰੀ ਖ਼ਬਰ »

ਪ੍ਰਨੀਤ ਕੌਰ ਦੀ ਜਿੱਤ 'ਤੇ ਦੇਵੀਗੜ੍ਹ 'ਚ ਖ਼ੁਸ਼ੀ ਦੀ ਲਹਿਰ

ਦੇਵੀਗੜ੍ਹ, 26 ਮਈ (ਮੁਖਤਿਆਰ ਸਿੰਘ ਨੋਗਾਵਾਂ)-ਅੱਜ ਸ੍ਰੀਮਤੀ ਪ੍ਰਨੀਤ ਕੌਰ ਦੇ ਜਿੱਤਣ ਦੀ ਖ਼ੁਸ਼ੀ ਵਿਚ ਅਨਾਜ ਮੰਡੀ ਦੇਵੀਗੜ੍ਹ ਦੇ ਆੜ੍ਹਤੀ ਇਕੱਠੇ ਹੋਏ, ਲੱਡੂ ਵੰਡੇ ਅਤੇ ਖ਼ੁਸ਼ੀਆਂ ਮਨਾਈਆਂ | ਇਸ ਮੌਕੇ ਜੋਗਿੰਦਰ ਸਿੰਘ ਕਾਕੜਾ ਨੇ ਕਿਹਾ ਕਿ ਹਲਕਾ ਸਨੌਰ ਅਕਾਲੀ ...

ਪੂਰੀ ਖ਼ਬਰ »

ਮੋਦੀ ਸਰਕਾਰ ਬਣਨ 'ਤੇ ਕਾਮੀਂ ਪਿੰਡ 'ਚ ਵੰਡੇ ਲੱਡੂ

ਘਨੌਰ, 26 ਮਈ (ਜਾਦਵਿੰਦਰ ਸਿੰਘ ਜੋਗੀਪੁਰ)-ਮੋਦੀ ਸਰਕਾਰ ਬਨਣ 'ਤੇ ਪਿੰਡ ਕਾਮੀਂ 'ਚ ਭਾਜਪਾ ਦੇ ਸੂਬਾਈ ਕਿਸਾਨ ਆਗੂ ਪਾਂਖਰ ਸਿੰਘ ਕਾਮੀਂ ਨੇ ਲੱਡੂ ਵੰਡੇ ਅਤੇ ਸਮਰਥਕਾਂ ਨੇ ਢੋਲ ਵਜਾ ਕੇ ਭੰਗੜੇ ਪਾਏ | ਪਾਂਖਰ ਸਿੰਘ ਨੇ ਕਿਹਾ ਕਿ ਮੋਦੀ ਦੀ ਜਿੱਤ ਦੇਸ਼ ਦੇ ਕਿਸਾਨ ਅਤੇ ...

ਪੂਰੀ ਖ਼ਬਰ »

ਪਿੰਡ ਚੰਡਿਆਲਾ 'ਚ ਨਗਰ ਚੜ੍ਹਦੀ ਕਲਾ ਲਈ ਸੁਖਮਨੀ ਸਾਹਿਬ ਦੇ ਭੋਗ ਪਾਏ

ਖਮਾਣੋਂ, 26 ਮਈ (ਮਨਮੋਹਣ ਸਿੰਘ ਕਲੇਰ)-ਪਿੰਡ ਚੰਡਿਆਲਾ ਵਿਖੇ ਡਾ. ਅਮਰ ਸਿੰਘ ਲੋਕ ਸਭਾ ਮੈਂਬਰ ਦੀ ਸ਼ਾਨਦਾਰ ਜਿੱਤ ਤੇ ਨਗਰ ਦੀ ਚੜ੍ਹਦੀ ਕਲਾ ਲਈ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਸੇਵਾ ਮੁਕਤ ਕਮਾਡੈਂਟ ਪ੍ਰੀਤਮ ਸਿੰਘ ਬਾਜਵਾ ਦੀ ਅਗਵਾਈ 'ਚ ਸੁਖਮਨੀ ਸਾਹਿਬ ਪਾਠ ਦੇ ...

ਪੂਰੀ ਖ਼ਬਰ »

ਪਾਤੜਾਂ ਵਾਸੀਆਂ ਲਈ ਵੱਡੀ ਮੁਸ਼ਕਿਲ ਬਣੇ ਸ਼ਹਿਰ ਵਿਚ ਫਿਰ ਰਹੇ ਆਵਾਰਾ ਪਸ਼ੂਆਂ ਦੇ ਝੁੰਡ

ਪਾਤੜਾਂ, 26 ਮਈ (ਜਗਦੀਸ਼ ਸਿੰਘ ਕੰਬੋਜ)-ਪੰਜਾਬ ਸਰਕਾਰ ਵਲੋਂ ਕਈ ਰੂਪ ਵਿਚ ਲੋਕਾਂ ਕੋਲੋਂ ਗਊਆਂ ਦੀ ਸਾਂਭ ਸੰਭਾਲ ਲਈ ਗਊ ਟੈਕਸ ਦੇ ਕਰੋੜਾਂ ਰੁਪਏ ਵਸੂਲ ਕੀਤੇ ਜਾ ਰਹੇ ਹਨ ਪਰ ਫਿਰ ਵੀ ਹਰ ਸ਼ਹਿਰਾਂ ਵਿਚ ਸੈਂਕੜਿਆਂ ਦੀ ਗਿਣਤੀ ਵਿਚ ਆਵਾਰਾ ਫਿਰਦੀਆਂ ਇਹ ਗਊਆਂ ਬਹੁਤ ...

ਪੂਰੀ ਖ਼ਬਰ »

ਸ਼੍ਰੋਮਣੀ ਜਰਨੈਲ ਬਾਬਾ ਜੀਵਨ ਸਿੰਘ ਦੇ ਸ਼ਹੀਦ ਪਰਿਵਾਰ ਦੀ ਨਿੱਘੀ ਯਾਦ ਵਿਚ ਗੁਰਮਤਿ ਸਮਾਗਮ ਕਰਵਾਇਆ

ਦੇਵੀਗੜ੍ਹ, 26 ਮਈ (ਮੁਖ਼ਤਿਆਰ ਸਿੰਘ ਨੋਗਾਵਾਂ, ਰਾਜਿੰਦਰ ਸਿੰਘ ਮੌਜੀ)-ਪੰਥਕ ਅਕਾਲੀ ਦਸ਼ਮੇਸ਼ ਤਰਨਾ ਦਲ ਸ਼੍ਰੋਮਣੀ ਜਰਨੈਲ ਬਾਬਾ ਜੀਵਨ ਸਿੰਘ ਜੀ ਤੇ ਉਨ੍ਹਾਂ ਦੇ ਸਮੂਹ ਪਰਿਵਾਰ ਦੀ ਨਿੱਘੀ ਯਾਦ ਵਿਚ ਸ੍ਰੀ ਚੰਦ ਜੀ ਸੇਵਾ ਸੰਮਤੀ ਪੰਜਾਬ ਅਤੇ ਭਗਵਾਨ ਬਾਲਮੀਕੀ ...

ਪੂਰੀ ਖ਼ਬਰ »

ਪਿੰਡ ਚਾਸਵਾਲ ਦਾ ਕੁਸ਼ਤੀ ਦੰਗਲ 9 ਜੂਨ ਨੂੰ

ਪਟਿਆਲਾ, 26 ਮਈ (ਪ੍ਰਦੀਪ ਦੰਦਰਾਲਾ)-ਹਰ ਵਰ੍ਹੇ ਦੀ ਤਰ੍ਹਾਂ ਇਸ ਵਾਰ ਵੀ ਪਿੰਡ ਚਾਸਵਾਲ ਵਿਖੇ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਸਦਕਾ ਇਕ ਦਿਨਾਂ ਕੁਸ਼ਤੀ ਦੰਗਲ਼ ਕਰਵਾਇਆ ਜਾ ਰਿਹਾ ਹੈ | ਇਹ ਕੁਸ਼ਤੀ ਦੰਗਲ਼ 6ਵੇਂ ਪੀਰ ਬਾਬਾ ਤਕੀਆ ਕਮੇਟੀ ਚਾਸਵਾਲ ਵਲੋਂ 9 ਜੂਨ ਕਰਵਾਇਆ ...

ਪੂਰੀ ਖ਼ਬਰ »

ਸੀ. ਜੇ. ਐਮ. ਪਰਮਿੰਦਰ ਕੌਰ ਨੇ ਮਗਰ ਸਾਹਿਬ ਸਕੂਲ ਦਾ ਕੀਤਾ ਦੌਰਾ

ਦੇਵੀਗੜ੍ਹ, 26 ਮਈ (ਰਜਿੰਦਰ ਸਿੰਘ ਮੌਜੀ)-ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਪਟਿਆਲਾ ਵਲੋਂ ਸਕੱਤਰ ਕਮ ਸੀ.ਜੇ.ਐਮ. ਪਰਮਿੰਦਰ ਕੌਰ ਵਲੋਂ ਸਰਕਾਰੀ ਸੀਨੀਅਰ ਸੈਕੰ. ਸਕੂਲ ਮਗਰ ਸਾਹਿਬ ਦਾ ਦੌਰਾ ਕੀਤਾ | ਜਿਨ੍ਹਾਂ ਦੇ ਨਾਲ ਜ਼ਿਲ੍ਹਾ ਸੈਸ਼ਨ ਕੋਰਟ ਦੇ ਉੱਘੇ ਵਕੀਲ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਤਿੰਨ ਦਿਨਾਂ ਦੀਵਾਨ ਸਜਾਏ

ਪਾਤੜਾਂ, 26 ਮਈ (ਜਗਦੀਸ਼ ਸਿੰਘ ਕੰਬੋਜ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਬਦ ਗੁਰੂ ਚੇਤਨਾ ਸਮਾਗਮ ਕਰਵਾਇਆ ਗਿਆ | ਪਿੰਡ ਦੁਤਾਲ ਦੇ ਗੁਰਦੁਆਰਾ ਲੋਹ ਲੰਗਰ ਸਾਹਿਬ ਨਰਵਾਣਾ ਰੋਡ 'ਤੇ ਕਰਵਾਇਆ ਗਏ | ਇਸ ਸਮਾਗਮ 'ਚ ਬਾਬਾ ਦਲੇਰ ਖ਼ਾਲਸਾ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਸੁਤੰਤਰ ਦੀ ਹੋਈ ਇਕ ਵਿਸ਼ੇਸ਼ ਬੈਠਕ

ਨਾਭਾ, 26 ਮਈ (ਕਰਮਜੀਤ ਸਿੰਘ)-ਅਕਾਲੀ ਦਲ ਸੁਤੰਤਰ ਦੀ ਇਕ ਵਿਸ਼ੇਸ਼ ਬੈਠਕ ਪਾਰਟੀ ਦੇ ਕੌਮੀ ਪ੍ਰਧਾਨ ਪਰਮਜੀਤ ਸਿੰਘ ਸਹੌਲੀ ਦੀ ਅਗਵਾਈ ਹੇਠ ਸਥਾਨਕ ਮੋਤੀ ਬਾਗ਼ ਵਿਖੇ ਪਾਰਟੀ ਦੇ ਮੁੱਖ ਦਫ਼ਤਰ ਵਿਖੇ ਹੋਈ | ਇਸ ਮੌਕੇ ਲੋਕ ਸਭਾ ਦੀਆਂ ਹੋਈਆਂ ਚੋਣਾਂ ਤੋਂ ਬਾਅਦ ਨਿਕਲੇ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਬੂਟੇ ਲਗਾਏ

ਪਟਿਆਲਾ, 26 ਮਈ (ਧਰਮਿੰਦਰ ਸਿੰਘ ਸਿੱਧੂ)-ਨਗਰ ਨਿਗਮ ਪਟਿਆਲਾ ਦੇ ਕਾਰਜਕਾਰੀ ਇੰਜੀਨੀਅਰ ਦਲੀਪ ਕੁਮਾਰ ਦੀ ਅਗਵਾਈ 'ਚ ਸ਼ਹਿਰ ਦੇ ਵੱਖ-ਵੱਖ ਭਾਗਾਂ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਉਤਸਵ ਨੂੰ ਸਮਰਪਿਤ 550 ਬੂਟੇ ਲਗਾਉਣ ਦੀ ਮੁਹਿੰਮ ਤਹਿਤ ਅੱਜ ...

ਪੂਰੀ ਖ਼ਬਰ »

ਚਿਤਕਾਰਾ ਯੂਨੀਵਰਸਿਟੀ ਵਿਚ ਕੌਮਾਂਤਰੀ ਸਕੂਲ ਐਵਾਰਡ ਸਮਾਰੋਹ ਕਰਵਾਇਆ

ਬਨੂੜ, 26 ਮਈ (ਭੁਪਿੰਦਰ ਸਿੰਘ)-ਚਿਤਕਾਰਾ ਯੂਨੀਵਰਸਿਟੀ ਪੰਜਾਬ ਵਿਖੇ ਵਿਦਿਆਰਥੀਆਂ ਦੇ ਭਵਿੱਖੀ ਸਿੱਖਿਆ ਦੇ ਬਿਹਤਰ ਨਿਰਮਾਣ ਲਈ ਕੌਮਾਂਤਰੀ ਸਕੂਲ ਐਵਾਰਡ-2019 ਕਰਵਾਇਆ ਗਿਆ | ਚਿਤਕਾਰਾ ਦੇ ਸਹਿਯੋਗ ਨਾਲ ਰੈਬੋ ਚੈਂਪ, ਛਪਾਈ ਡਾਟ ਕਾਮ ਅਤੇ ਰੈਬੋ ਜੀਨੀ ਵਲੋਂ ਕਰਵਾਏ ਇਸ ...

ਪੂਰੀ ਖ਼ਬਰ »

ਪ੍ਰਨੀਤ ਕੌਰ ਦੀ ਜਿੱਤ ਦੀ ਖੁਸ਼ੀ 'ਚ ਸਾਬਕਾ ਸਰਪੰਚ ਨੇ ਲੱਡੂ ਵੰਡੇ

ਡਕਾਲਾ, 26 ਮਈ (ਮਾਨ)-ਲੋਕ ਸਭਾ ਚੋਣਾਂ 'ਚ ਇੰਡੀਅਨ ਨੈਸ਼ਨਲ ਕਾਂਗਰਸ ਪਾਰਟੀ ਦੀ ਉਮੀਦਵਾਰ ਸ੍ਰੀਮਤੀ ਪ੍ਰਨੀਤ ਕੌਰ ਦੀ ਵੱਡੀ ਜਿੱਤ ਦੀ ਖੁਸ਼ੀ 'ਚ ਪਿੰਡ ਜਾਫਰਪੁਰ ਦੇ ਸਾਬਕਾ ਸਰਪੰਚ ਗੁਰਮੇਲ ਸਿੰਘ ਨੇ ਲੱਡੂ ਵੰਡ ਕੇ ਖੁਸ਼ੀ ਸਾਂਝੀ ਕੀਤੀ | ਇਸ ਮੌਕੇ ਨੰਬਰਦਾਰ ਰਣਜੀਤ ...

ਪੂਰੀ ਖ਼ਬਰ »

ਪਬਲਿਕ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਦੇ ਖਿਡਾਰੀਆਂ ਦਾ ਕਿ੍ਕਟ ਮੁਕਾਬਲਾ ਕਰਵਾਇਆ

ਸਮਾਣਾ, 26 ਮਈ (ਹਰਵਿੰਦਰ ਸਿੰਘ ਟੋਨੀ)-ਪਬਲਿਕ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਦੇ 11ਵੀਂ ਅਤੇ 12ਵੀਂ ਦੇ ਆਰਟਸ ਗਰੁੱਪ ਅਤੇ ਸਾਇੰਸ, ਕਾਮਰਸ ਗਰੁੱਪ ਦੇ ਵਿਦਿਆਰਥੀਆਂ ਦਾ ਕਿ੍ਕਟ ਮੁਕਾਬਲਾ ਸਕੂਲ ਵਲੋਂ ਕਰਵਾਇਆ ਗਿਆ | ਜਿਸ ਦਾ ਉਦਘਾਟਨ ਥਾਣਾ ਸ਼ਹਿਰੀ ਇੰਚਾ. ਪਰਮਜੀਤ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਹਾਮਝੇੜੀ ਵਿਖੇ ਸਾਇੰਸ ਪ੍ਰਦਰਸ਼ਨੀ ਦੇ ਜੇਤੂ ਵਿਦਿਆਰਥੀ ਸਨਮਾਨਿਤ

ਪਾਤੜਾਂ, 26 ਮਈ (ਗੁਰਵਿੰਦਰ ਸਿੰਘ ਬੱਤਰਾ)-ਸਰਕਾਰੀ ਹਾਈ ਸਕੂਲ ਹਾਮਝੇੜੀ ਵਿਖੇ ਜਿਲ੍ਹਾ ਪੱਧਰ 'ਤੇ ਹੋਈ ਵਿਗਿਆਨ ਪ੍ਰਦਰਸ਼ਨੀ ਵਿਚ ਜੇਤੂ ਵਿਦਿਆਰਥੀਆਂ ਨੰੂ ਸਨਮਾਨਿਤ ਕੀਤਾ ਗਿਆ | ਜਾਣਕਾਰੀ ਦਿੰਦਿਆਂ ਸਕੂਲ ਦੇ ਮੁਖੀ ਬੇਅੰਤ ਸਿੰਘ ਧਾਲੀਵਾਲ ਨੇ ਦੱਸਿਆ ਕਿ ਸਿੱਖਿਆ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX