ਤਾਜਾ ਖ਼ਬਰਾਂ


ਲੁਧਿਆਣਾ ਦਮੋਰੀਆ ਪੁਲ ਨੇੜੇ ਲੀਹੋਂ ਲੱਥਾ ਮਾਲ ਗੱਡੀ ਦਾ ਡੱਬਾ
. . .  12 minutes ago
ਲੁਧਿਆਣਾ, 19 ਨਵੰਬਰ (ਰੁਪੇਸ਼ ਕੁਮਾਰ)- ਲੁਧਿਆਣਾ ਦਮੋਰੀਆ ਪੁਲ ਨੇੜੇ ਅੱਜ ਉਸ ਵੇਲੇ ਵੱਡਾ ਹਾਦਸਾ ਹੋਣੋਂ ਟਲ ਗਿਆ, ਜਦੋਂ ਇੱਕ ਮਾਲ ਗੱਡੀ ਦਾ ਡੱਬਾ ਅਚਾਨਕ ਲੀਹੋਂ ਲੱਥ ਗਿਆ। ਇਹ ਟਰੇਨ ਲੁਧਿਆਣਾ...
ਇਲਾਜ ਲਈ ਏਅਰ ਐਂਬੂਲੈਂਸ ਰਾਹੀਂ ਲੰਡਨ ਰਵਾਨਾ ਹੋਏ ਨਵਾਜ਼ ਸ਼ਰੀਫ਼
. . .  22 minutes ago
ਇਸਲਾਮਾਬਾਦ, 19 ਨਵੰਬਰ- ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਡਾਕਟਰੀ ਇਲਾਜ ਲਈ ਅੱਜ ਲਾਹੌਰ ਹਵਾਈ ਅੱਡੇ ਤੋਂ ਏਅਰ ਐਂਬੂਲੈਂਸ ਰਾਹੀਂ ਲੰਡਨ ਰਵਾਨਾ...
ਹੰਗਾਮੇ ਕਾਰਨ ਰਾਜ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਲਈ ਮੁਲਤਵੀ
. . .  38 minutes ago
ਸੰਸਦ 'ਚ ਇੰਦਰਾ ਗਾਂਧੀ ਨੂੰ ਦਿੱਤੀ ਗਈ ਸ਼ਰਧਾਂਜਲੀ
. . .  41 minutes ago
ਨਵੀਂ ਦਿੱਲੀ, 19 ਨਵੰਬਰ- ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੂੰ ਅੱਜ ਉਨ੍ਹਾਂ ਦੇ 102ਵੇਂ ਜਨਮ ਦਿਨ ਮੌਕੇ ਲੋਕ ਸਭਾ ਦੇ ਸਪੀਕਰ ਓਮ ਬਿਰਲਾ, ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ...
ਲੋਕ ਸਭਾ ਦੀ ਕਾਰਵਾਈ ਸ਼ੁਰੂ, ਵਿਰੋਧੀ ਧਿਰ ਕਰ ਰਹੇ ਹਨ ਹੰਗਾਮਾ
. . .  47 minutes ago
ਨਵੀਂ ਦਿੱਲੀ, 19 ਨਵੰਬਰ- ਸਰਦ ਰੁੱਤ ਇਜਲਾਸ ਦੇ ਅੱਜ ਦੂਜੇ ਦਿਨ ਲੋਕ ਸਭਾ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਸਦਨ 'ਚ ਵਿਰੋਧੀ ਧਿਰਾਂ ਦੇ ਸੰਸਦ ਮੈਂਬਰ...
ਦਰਦਨਾਕ ਸੜਕ ਹਾਦਸੇ 'ਚ ਇੰਟੈਲੀਜੈਂਸ ਬਿਊਰੋ ਦੇ ਅਧਿਕਾਰੀ ਦੀ ਮੌਤ
. . .  51 minutes ago
ਸੰਗਤ ਮੰਡੀ, 19 ਨਵੰਬਰ (ਦੀਪਕ)- ਬੀਤੀ ਰਾਤ ਬਠਿੰਡਾ-ਬਾਦਲ ਰੋਡ 'ਤੇ ਪਿੰਡ ਕਾਲਝਰਾਨੀ ਵਿਖੇ ਕਾਰ ਵਲੋਂ ਟੱਕਰ ਮਾਰੇ ਜਾਣ ਕਾਰਨ ਮੋਟਰਸਾਈਕਲ ਸਵਾਰ ਇੱਕ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ...
ਕਾਂਗਰਸ ਨੇ ਲੋਕ ਸਭਾ 'ਚ ਦਿੱਤਾ ਸਦਨ ਨੂੰ ਮੁਲਤਵੀ ਕਰਨ ਦਾ ਪ੍ਰਸਤਾਵ
. . .  about 1 hour ago
ਨਵੀਂ ਦਿੱਲੀ, 19 ਨਵੰਬਰ- ਕਾਂਗਰਸ ਨੇ ਪਾਰਟੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਅਤੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੀ ਐੱਸ. ਪੀ. ਜੀ. ਸੁਰੱਖਿਆ ਹਟਾਉਣ ਨੂੰ ਲੈ...
ਪ੍ਰਧਾਨ ਮੰਤਰੀ ਮੋਦੀ ਨੇ ਇੰਦਰਾ ਗਾਂਧੀ ਨੂੰ ਦਿੱਤੀ ਸ਼ਰਧਾਂਜਲੀ
. . .  about 1 hour ago
ਨਵੀਂ ਦਿੱਲੀ, 19 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਦੀ ਪਹਿਲੀ ਮਹਿਲਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੂੰ ਉਨ੍ਹਾਂ ਦੇ 102ਵੇਂ ਜਨਮ ਦਿਨ ਮੌਕੇ ਸ਼ਰਧਾਂਜਲੀ ਭੇਂਟ ਕੀਤੀ। ਉਨ੍ਹਾਂ ਨੇ ਟਵੀਟ ਕਰਕੇ...
ਪੱਕਾ ਮੋਰਚਾ ਲਾਈ ਬੈਠੇ ਬੀ.ਐਡ ਅਧਿਆਪਕਾਂ ਦੀ ਸਿੱਖਿਆ ਮੰਤਰੀ ਨਾਲ ਬੈਠਕ
. . .  about 2 hours ago
ਸੰਗਰੂਰ, 19 ਨਵੰਬਰ (ਧੀਰਜ ਪਸ਼ੋਰੀਆ) - ਰੁਜ਼ਗਾਰ ਪ੍ਰਾਪਤੀ ਦੀ ਮੰਗ ਨੂੰ ਲੈ ਕੇ ਸਿੱਖਿਆ ਮੰਤਰੀ ਦੇ ਸ਼ਹਿਰ ਸੰਗਰੂਰ ਵਿਖੇ ਪਿਛਲੇ ਤਿੰਨ ਮਹੀਨਿਆਂ ਤੋਂ ਪੱਕਾ ਮੋਰਚਾ ਲਾਈ ਬੈਠੇ ਬੇਰੁਜ਼ਗਾਰ ਟੈੱਟ ਪਾਸ ਬੀ.ਐਡ ਅਧਿਆਪਕ ਯੂਨੀਅਨ ਦੀ ਅੱਜ ਚੰਡੀਗੜ੍ਹ ਵਿਖੇ ਸਿੱਖਿਆ ਮੰਤਰੀ ਪੰਜਾਬ ਨਾਲ ਪੈਨਲ ਬੈਠਕ ਹੋ ਰਹੀ ਹੈ। ਕਾਬੀਲੇ ਗ਼ੌਰ ਹੈ ਕਿ ਆਪਣਾ ਹੱਕ ਮੰਗ...
ਅਕਾਲੀ ਆਗੂ ਦਲਬੀਰ ਸਿੰਘ ਢਿਲਵਾਂ ਦਾ ਗੋਲੀਆਂ ਮਾਰ ਕੇ ਕਤਲ
. . .  about 2 hours ago
ਕੋਟਲੀ ਸੂਰਤ ਮੱਲ੍ਹੀ, 19 ਨਵੰਬਰ (ਕੁਲਦੀਪ ਸਿੰਘ ਨਾਗਰਾ) - ਥਾਣਾ ਕੋਟਲੀ ਸੂਰਤ ਮੱਲ੍ਹੀ ਅਧੀਨ ਆਉਂਦੇ ਪਿੰਡ ਢਿਲਵਾਂ 'ਚ ਬੀਤੀ ਰਾਤ ਅਕਾਲੀ ਆਗੂ ਦਲਬੀਰ ਸਿੰਘ ਢਿਲਵਾਂ ਦਾ ਗੋਲੀਆਂ ਮਾਰ ਕੇ ਕਤਲ ਕੀਤੇ ਜਾਣ ਦੀ ਖ਼ਬਰ ਹੈ। ਦੱਸਿਆਂ ਜਾ ਰਿਹਾ ਹੈ ਕਿ ਬੀਤੀ ਰਾਤ 9 ਵਜੇ ਕਰੀਬ ਜਦੋਂ ਉਹ ਰੋਜ਼ਾਨਾ ਦੀ ਤਰ੍ਹਾਂ ਰੋਟੀ...
ਇੰਦਰਾ ਗਾਂਧੀ ਨੂੰ ਸ਼ਰਧਾਂਜਲੀ ਕੀਤੀ ਗਈ ਭੇਟ
. . .  about 3 hours ago
ਨਵੀਂ ਦਿੱਲੀ, 19 ਨਵੰਬਰ - ਮਰਹੂਮ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਜਨਮ ਦਿਨ ਮੌਕੇ ਕਾਂਗਰਸ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ, ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਤੇ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਨੇ ਸ਼ਰਧਾਂਜਲੀ ਭੇਟ...
ਦਿੱਲੀ ਐਨ.ਸੀ.ਆਰ. ਵਿਚ ਘਟਿਆ ਪ੍ਰਦੂਸ਼ਣ
. . .  about 3 hours ago
ਨਵੀਂ ਦਿੱਲੀ, 19 ਨਵੰਬਰ - ਦਿੱਲੀ-ਐਨ.ਸੀ.ਆਰ. ਵਿਚ ਮੰਗਲਵਾਰ ਸਵੇਰੇ ਪ੍ਰਦੂਸ਼ਣ ਦਾ ਪੱਧਰ ਘਟਿਆ ਹੈ ਪਰੰਤੂ ਅਜੇ ਵੀ ਆਮ ਨਾਲੋਂ ਖ਼ਰਾਬ ਵਿਚਕਾਰ ਬਣਿਆ ਹੋਇਆ ਹੈ। ਦਿੱਲੀ ਵਿਚ ਏਅਰ ਕੁਆਲਿਟੀ ਇੰਡੈੱਕਸ 218 ਰਿਹਾ ਜੋ ਕਿ ਖ਼ਰਾਬ ਸ਼੍ਰੇਣੀ ਵਿਚ...
ਅੱਜ ਦਾ ਵਿਚਾਰ
. . .  about 3 hours ago
ਸਿਆਚਿਨ : ਗਲੇਸ਼ੀਅਰ 'ਚ 8 ਫਸੇ ਜਵਾਨ, ਬਚਾਅ ਕਾਰਜ ਜਾਰੀ
. . .  1 day ago
ਪੰਜਾਬੀ ਫ਼ਿਲਮ ਅਦਾਕਾਰ ਜਸਵਿੰਦਰ ਭੱਲਾ ਦੇ ਸਾਲੇ ਵੱਲੋਂ ਖ਼ੁਦਕੁਸ਼ੀ, ਤਿੰਨ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
. . .  1 day ago
ਲੁਧਿਆਣਾ, 18 ਨਵੰਬਰ (ਰੁਪੇਸ਼)- ਪੰਜਾਬੀ ਫ਼ਿਲਮ ਇੰਡਸਟਰੀ ਦੇ ਮਸ਼ਹੂਰ ਹਾਸਰਸ ਅਦਾਕਾਰ ਜਸਵਿੰਦਰ ਭੱਲੇ ਦੇ ਸਾਲੇ ਅਲੋਕ ਦੀਪ ਸਿੰਘ (35) ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਖ਼ੁਦਕੁਸ਼ੀ ਲਈ ਉਸ ਨੇ ਤਿੰਨ ਲੋਕਾਂ ...
ਸੜਕ ਹਾਦਸੇ 'ਚ ਦੋ ਮਾਸੂਮ ਬੱਚਿਆਂ ਦੀ ਹੋਈ ਮੌਤ
. . .  1 day ago
ਤੀਰ-ਅੰਦਾਜ਼ ਆਰਤੀ ਬਣੀ ਗੋਲਡ ਮੈਡਲਿਸਟ
. . .  1 day ago
ਜੰਮੂ-ਕਸ਼ਮੀਰ : ਰਾਜੌਰੀ 'ਚ ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਚੰਗਾਲੀਵਾਲਾ ਕਾਂਡ : ਪੰਜਾਬ ਸਰਕਾਰ ਵੱਲੋਂ ਪੀੜਤ ਪਰਿਵਾਰ ਨੂੰ 20 ਲੱਖ ਰੁਪਏ ਮੁਆਵਜ਼ਾ ਅਤੇ ਨੌਕਰੀ ਦੇਣ ਦਾ ਐਲਾਨ
. . .  1 day ago
ਬਿਲ ਗੇਟਸ ਨੇ ਕੀਤੀ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ
. . .  1 day ago
ਸੋਨੀਆ ਗਾਂਧੀ ਨੂੰ ਉਨ੍ਹਾਂ ਦੀ ਰਿਹਾਇਸ਼ 'ਤੇ ਮਿਲਣ ਪਹੁੰਚੇ ਸ਼ਰਦ ਪਵਾਰ
. . .  1 day ago
ਬਿਹਾਰ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, 6 ਬੱਚਿਆਂ 'ਤੇ ਪਲਟਿਆ 18 ਟਾਇਰੀ ਟਰੱਕ
. . .  1 day ago
ਹੈਰੋਇਨ ਸਮੇਤ ਫ਼ੌਜ 'ਚੋ ਸੇਵਾ ਮੁਕਤ ਕੈਪਟਨ ਅਤੇ ਪੁਲਿਸ ਮੁਲਾਜ਼ਮ ਕਾਬੂ
. . .  1 day ago
ਜੇ. ਐੱਨ. ਯੂ. ਦੇ ਵਿਦਿਆਰਥੀਆਂ ਨਾਲ ਅਸੀਂ ਗੱਲ ਕਰਨ ਦੀ ਕੋਸ਼ਿਸ਼ ਕਰ ਰਹੇ ਹਾਂ- ਦਿੱਲੀ ਪੁਲਿਸ
. . .  1 day ago
ਸ਼ਿਵ ਸੈਨਾ, ਟੀ.ਐਮ.ਸੀ ਸਮੇਤ ਹੋਰ ਪਾਰਟੀਆਂ ਦਾ ਰਾਜਸਭਾ ਦੇ ਸਪੀਕਰ ਨੂੰ ਨੋਟਿਸ ਜਾਰੀ
. . .  1 day ago
ਜੇ. ਐੱਨ. ਯੂ. ਵਿਦਿਆਰਥੀਆਂ ਦੇ ਮਾਰਚ ਨੂੰ ਪੁਲਿਸ ਨੇ ਸਫਦਰਜੰਗ ਮਕਬਰੇ ਨੇੜੇ ਰੋਕਿਆ
. . .  1 day ago
11 ਨਮੂਨਿਆਂ ਦੇ ਆਧਾਰ 'ਤੇ ਦਿੱਲੀ ਦੇ ਪਾਣੀ ਦੀ ਗੁਣਵੱਤਾ ਦਾ ਨਹੀਂ ਲਗਾਇਆ ਜਾ ਸਕਦਾ ਅੰਦਾਜ਼ਾ : ਕੇਜਰੀਵਾਲ
. . .  1 day ago
ਵਾਇਰਲ ਫੋਟੋ 'ਤੇ ਬੋਲੇ ਗੰਭੀਰ- ਜੇਕਰ ਜਲੇਬੀ ਖਾਣ ਨਾਲ ਦਿੱਲੀ 'ਚ ਵਧਿਆ ਪ੍ਰਦੂਸ਼ਣ ਤਾਂ ਨਹੀਂ ਖਾਵਾਂਗਾ
. . .  1 day ago
ਪਾਕਿਸਤਾਨ : ਸਤਲੁਜ ਦਰਿਆ 'ਚ ਕਿਸ਼ਤੀ ਪਲਟਣ ਕਾਰਨ ਅੱਠ ਲੋਕਾਂ ਦੀ ਮੌਤ
. . .  1 day ago
ਦੇਸ਼ ਦੀ ਬਿਹਤਰੀ ਲਈ ਰਾਜ ਸਭਾ ਹਮੇਸ਼ਾ ਰਹੀ ਹੈ ਤਿਆਰ : ਪ੍ਰਧਾਨ ਮੰਤਰੀ ਮੋਦੀ
. . .  1 day ago
ਦਲਿਤ ਨੌਜਵਾਨ ਜਗਮੇਲ ਦੇ ਪਰਿਵਾਰਕ ਮੈਂਬਰਾਂ ਵਲੋਂ ਕੈਪਟਨ ਸੰਧੂ ਨਾਲ ਮੁਲਾਕਾਤ
. . .  1 day ago
ਬੂਹ ਹਥਾੜ ਖੇਤਰ 'ਚ ਨਾਜਾਇਜ਼ ਮਾਈਨਿੰਗ ਖ਼ਿਲਾਫ਼ ਵੱਡੀ ਕਾਰਵਾਈ
. . .  1 day ago
ਸੰਸਦ ਭਾਰਤ ਦੀ ਵਿਕਾਸ ਯਾਤਰਾ ਦਾ ਪ੍ਰਤੀਬਿੰਬ ਹੈ- ਮੋਦੀ
. . .  1 day ago
ਰਾਜ ਸਭਾ ਦੇ 250ਵੇਂ ਸੈਸ਼ਨ 'ਚ ਸ਼ਾਮਲ ਹੋਣਾ ਮੇਰੀ ਖ਼ੁਸ਼ਕਿਸਮਤੀ- ਪ੍ਰਧਾਨ ਮੰਤਰੀ ਮੋਦੀ
. . .  1 day ago
ਸਦਨ ਨੇ ਬਦਲੇ ਹਾਲਾਤ 'ਚ ਖ਼ੁਦ ਨੂੰ ਢਾਲਣ ਦੀ ਕੋਸ਼ਿਸ਼ ਕੀਤੀ- ਮੋਦੀ
. . .  1 day ago
ਰਾਜ ਸਭਾ 'ਚ ਯੋਗਦਾਨ ਦੇਣ ਵਾਲਿਆਂ ਨੂੰ ਵਧਾਈਆਂ- ਪ੍ਰਧਾਨ ਮੰਤਰੀ ਮੋਦੀ
. . .  1 day ago
ਰਾਜ ਸਭਾ ਦੇ 250ਵੇਂ ਸੈਸ਼ਨ ਮੌਕੇ ਸਦਨ ਨੂੰ ਸੰਬੋਧਿਤ ਕਰ ਰਹੇ ਹਨ ਪ੍ਰਧਾਨ ਮੰਤਰੀ ਮੋਦੀ
. . .  1 day ago
ਕੈਪਟਨ ਸੰਧੂ ਨਾਲ ਮੁਲਾਕਾਤ ਕਰਨਗੇ ਦਲਿਤ ਨੌਜਵਾਨ ਦੇ ਜਗਮੇਲ ਦੇ ਪਰਿਵਾਰਕ ਮੈਂਬਰ
. . .  1 day ago
ਕੈਲੇਫੋਰਨੀਆ 'ਚ ਗੋਲੀਬਾਰੀ, ਚਾਰ ਲੋਕਾਂ ਦੀ ਮੌਤ
. . .  1 day ago
ਰਾਜ ਸਭਾ ਦੇ 250ਵੇਂ ਸੈਸ਼ਨ ਮੌਕੇ ਸਦਨ ਨੂੰ ਸੰਬੋਧਿਤ ਕਰਨਗੇ ਪ੍ਰਧਾਨ ਮੰਤਰੀ ਮੋਦੀ
. . .  1 day ago
ਸੰਸਦ 'ਚ ਪਹੁੰਚੇ ਸੰਨੀ ਦਿਓਲ
. . .  1 day ago
ਦਿੱਲੀ 'ਚ ਆਸਮਾਨ ਸਾਫ਼, ਇਸ ਲਈ ਔਡ-ਈਵਨ ਦੀ ਕੋਈ ਲੋੜ ਨਹੀਂ- ਕੇਜਰੀਵਾਲ
. . .  1 day ago
ਜੇ. ਐੱਨ. ਯੂ. ਵਿਦਿਆਰਥੀਆਂ ਦੇ ਮਾਰਚ ਨੂੰ ਪੁਲਿਸ ਨੇ ਰੋਕਿਆ
. . .  about 1 hour ago
ਜ਼ਮੀਨੀ ਝਗੜੇ ਦੌਰਾਨ ਨੌਜਵਾਨ ਦਾ ਕਤਲ
. . .  about 1 hour ago
ਰਾਜ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਲਈ ਮੁਲਤਵੀ
. . .  about 1 hour ago
ਕੀ ਸਰਕਾਰ ਇਹ ਮੰਨਣ ਲਈ ਤਿਆਰ ਹੈ ਕਿ ਦੇਸ਼ ਆਰਥਿਕ ਮੰਦੀ 'ਚੋਂ ਲੰਘ ਰਿਹਾ ਹੈ- ਭਗਵੰਤ ਮਾਨ
. . .  about 1 hour ago
ਆਈ. ਐੱਨ. ਐਕਸ. ਮੀਡੀਆ ਮਾਮਲਾ : ਚਿਦੰਬਰਮ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਲਈ ਸੁਪਰੀਮ ਕੋਰਟ ਤਿਆਰ
. . .  about 1 hour ago
ਸੜਕ ਕਿਨਾਰੇ ਝਾੜੀਆਂ 'ਚੋਂ ਮਿਲਿਆ ਨਵ-ਜੰਮਿਆ ਲੜਕਾ
. . .  about 1 hour ago
ਕੈਨੇਡਾ ਤੋਂ ਵਿਸ਼ੇਸ਼ ਬੱਸ ਰਾਹੀਂ ਆਏ ਪਰਿਵਾਰ ਨੂੰ ਸ਼੍ਰੋਮਣੀ ਕਮੇਟੀ ਨੇ ਹਰਿਮੰਦਰ ਸਾਹਿਬ ਪਹੁੰਚਣ 'ਤੇ ਕੀਤਾ ਸਨਮਾਨਿਤ
. . .  10 minutes ago
ਜੇ. ਐੱਨ. ਯੂ. ਦੇ ਵਿਦਿਆਰਥੀਆਂ ਦੇ ਮਾਰਚ ਤੋਂ ਪਹਿਲਾਂ ਸੰਸਦ ਦੇ ਨੇੜੇ ਧਾਰਾ 144 ਲਾਗੂ
. . .  18 minutes ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 13 ਜੇਠ ਸੰਮਤ 551

ਫਰੀਦਕੋਟ / ਮੁਕਤਸਰ

ਜ਼ਿਲ੍ਹੇ ਭਰ 'ਚ ਅਰਥੀ ਫੂਕ ਮੁਜ਼ਾਹਰੇ ਤੇ ਰੋਸ ਧਰਨੇ ਜਾਰੀ

ਫ਼ਰੀਦਕੋਟ, 26 ਮਈ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ)-ਬੀਤੀ 18 ਮਈ ਦੀ ਰਾਤ ਸਮੇਂ ਸੀ.ਆਈ.ਏ. ਸਟਾਫ਼ ਪੁਲਿਸ ਹਿਰਾਸਤ 'ਚ ਮਾਰੇ ਗਏ ਪਿੰਡ ਪੰਜਾਵਾ ਜ਼ਿਲ੍ਹਾ ਮੁਕਤਸਰ ਦੇ ਨੌਜਵਾਨ ਜਸਪਾਲ ਸਿੰਘ ਦੀ ਲਾਸ਼ ਲੈਣ ਅਤੇ ਦੋਸ਼ੀਆਂ ਿਖ਼ਲਾਫ਼ ਕਤਲ ਦਾ ਪਰਚਾ ਦਰਜ ਕਰਵਾਉਣ ਲਈ ਜ਼ਿਲ੍ਹਾ ਪੁਲਿਸ ਮੁਖੀ ਦਫ਼ਤਰ ਸਾਹਮਣੇ ਲੱਗੇ ਰੋਸ ਧਰਨਾ ਅੱਜ ਵੀ ਜਾਰੀ ਰਿਹਾ | ਅੱਜ ਧਰਨੇ ਵਿਚ ਫ਼ਰੀਦਕੋਟ ਸ਼ਹਿਰ ਦੀਆਂ ਵੱਖ-ਵੱਖ ਵਪਾਰਕ ਅਤੇ ਧਾਰਮਿਕ ਜਥੇਬੰਦੀਆਂ ਦੇ ਆਗੂਆਂ ਵਲੋਂ 29 ਮਈ ਨੂੰ ਦਿੱਤੇ ਜਾ ਰਹੇ ਰੋਸ ਧਰਨੇ ਨੂੰ ਖੁੱਲ੍ਹਾ ਸਮਰਥਨ ਦਿੰਦੇ ਹੋਏ ਵੱਡੀ ਗਿਣਤੀ ਵਿਚ ਇਸ ਵਿਚ ਸ਼ਮੂਲੀਅਤ ਕਰਨ ਦਾ ਫ਼ੈਸਲਾ ਕੀਤਾ ਗਿਆ | ਐਕਸ਼ਨ ਕਮੇਟੀ ਦੇ ਆਗੂ ਰਜਿੰਦਰ ਸਿੰਘ, ਮਾਸਟਰ ਬੂਟਾ ਸਿੰਘ, ਸ਼ਵਿੰਦਰ ਪਾਲ ਸਿੰਘ ਸੰਧੂ, ਕਰਮ ਸਿੰਘ ਭੁੱਲਰ, ਹੀਰਾ ਸਿੰਘ, ਹਰਬੰਸ ਸਿੰਘ, ਸੁਖਵਿੰਦਰ ਸੁੱਖੀ ਅਤੇ ਮਾਸਟਰ ਲਾਲ ਸਿੰਘ ਵਲੋਂ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਦੇ ਇਸ ਬਿਆਨ ਕਿ ਉਸ ਦੇ ਸਿਆਸੀ ਵਿਰੋਧੀ ਉਸ ਵਿਰੁੱਧ ਝੂਠ ਪ੍ਰਚਾਰ ਕਰਵਾ ਰਹੇ ਹਨ, ਨੂੰ ਸਿਰੋਂ ਨਕਾਰਦੇ ਹੋਏ ਕਿਹਾ ਕਿ ਮਿ੍ਤਕ ਨੌਜਵਾਨ ਦਾ ਨਾਨਕਾ ਪਰਿਵਾਰ ਕੁਸ਼ਲਦੀਪ ਸਿੰਘ ਢਿੱਲੋਂ ਦਾ ਬਹੁਤ ਵੱਡਾ ਹਮਾਇਤੀ ਪਰਿਵਾਰ ਹੈ ਅਤੇ ਉਸ ਵਲੋਂ ਵੱਡੀ ਗਿਣਤੀ ਵਿਚ ਪਿਛਲੀਆਂ ਵੋਟਾਂ ਵਿਚ ਉਨ੍ਹਾਂ ਨੂੰ ਵੋਟਾਂ ਪੁਆਈਆਂ ਗਈਆਂ ਸਨ | ਉਨ੍ਹਾਂ ਵਿਧਾਇਕ ਦੇ ਦਾਅਵਿਆਂ ਨੂੰ ਰੱਦ ਕਰਦਿਆਂ ਕਿਹਾ ਕਿ 29 ਮਈ ਨੂੰ ਫ਼ਰੀਦਕੋਟ ਵਿਚ ਪੁਲਿਸ ਪ੍ਰਸ਼ਾਸਨ ਅਤੇ ਕਾਂਗਰਸੀ ਵਿਧਾਇਕ ਿਖ਼ਲਾਫ਼ ਮਿਸਾਲੀ ਇਕੱਠ ਹੋਵੇਗਾ | ਐਕਸ਼ਨ ਕਮੇਟੀ ਆਗੂਆਂ ਨੇ ਮੰਗ ਕੀਤੀ ਕਿ ਪੂਰੇ ਕਾਂਡ ਦਾ ਸੱਚ ਸਾਹਮਣੇ ਲਿਆਉਣ ਲਈ ਇਸ ਮਾਮਲੇ ਦੀ ਜੁਡੀਸ਼ੀਅਲ ਜਾਂਚ ਕਰਵਾਈ ਜਾਵੇ | ਜ਼ਿਲ੍ਹਾ ਪੁਲਿਸ ਮੁਖੀ ਨੇ ਕਿਹਾ ਕਿ ਪੁਲਿਸ ਇਸ ਮਾਮਲੇ ਨੂੰ ਬੇਹੱਦ ਗੰਭੀਰਤਾ ਨਾਲ ਲੈ ਰਹੀ ਹੈ ਅਤੇ ਇਸ ਮਾਮਲੇ ਵਿਚ ਸੀ.ਆਈ.ਏ. ਸਟਾਫ਼ ਦੇ ਦੋ ਮੁਲਾਜ਼ਮਾਂ ਅਤੇ ਇਕ ਔਰਤ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਤੋਂ ਸਮੁੱਚੇ ਮਾਮਲੇ ਬਾਰੇ ਪੁੱਛ ਪੜਤਾਲ ਕੀਤੀ ਜਾ ਰਹੀ ਹੈ | ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਜਿੱਥੇ ਵੱਖ ਵੱਖ ਪਿੰਡਾਂ ਵਿਚ ਕਾਂਗਰਸੀ ਆਗੂ ਅਤੇ ਪੁਲਿਸ ਪ੍ਰਸ਼ਾਸਨ ਵਿਰੁੱਧ ਅਰਥੀ ਫੂਕ ਮੁਜ਼ਾਹਰੇ ਕੀਤੇ ਗਏ ਉੱਥੇ ਹੀ ਪਿੰਡ ਨੰਗਲ ਵਿਖੇ ਵੀ ਖੇਤ ਮਜ਼ਦੂਰ ਆਗੂ ਗੁਰਪਾਲ ਸਿੰਘ ਨੰਗਲ ਅਤੇ ਅਮਰੀਕ ਸਿੰਘ ਭਾਣਾ ਨੇ ਪੀੜਤ ਪਰਿਵਾਰ ਨੂੰ ਇਨਸਾਫ਼ ਦੇਣ ਦੀ ਮੰਗ ਕੀਤੀ ਗਈ |

ਵਿਧਾਇਕ ਨੇ ਮੁਹੰਮਦ ਸਦੀਕ ਦੀ ਜਿੱਤ 'ਤੇ ਵੋਟਰਾਂ ਤੇ ਵਰਕਰਾਂ ਦਾ ਕੀਤਾ ਧੰਨਵਾਦ

ਫ਼ਰੀਦਕੋਟ, 26 ਮਈ (ਜਸਵੰਤ ਸਿੰਘ ਪੁਰਬਾ, ਸਤੀਸ਼ ਬਾਗ਼ੀ)-ਫ਼ਰੀਦਕੋਟ ਹਲਕੇ ਦੇ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਨੇ ਅੱਜ ਆਪਣੇ ਨਿਵਾਸ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਫ਼ਰੀਦਕੋਟ ਲੋਕ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਜਨਾਬ ਮੁਹੰਮਦ ਸਦੀਕ ...

ਪੂਰੀ ਖ਼ਬਰ »

ਅਵਾਰਾ ਪਸ਼ੂਆਂ ਤੋਂ ਵਾਹਨ ਚਾਲਕ ਅਤੇ ਸ਼ਹਿਰ ਵਾਸੀ ਪ੍ਰੇਸ਼ਾਨ

ਕੋਟਕਪੂਰਾ, 26 ਮਈ (ਮੋਹਰ ਸਿੰਘ ਗਿੱਲ)-ਸਥਾਨਕ ਸ਼ਹਿਰ ਦੀਆਂ ਪ੍ਰਮੁੱਖ ਸੜਕਾਂ, ਬਾਜ਼ਾਰਾਂ ਅਤੇ ਗਲੀਆਂ ਵਿਚ ਦੌੜਦੇ ਅਵਾਰਾ ਪਸ਼ੂਆਂ ਤੋਂ ਸ਼ਹਿਰ ਨਿਵਾਸੀ, ਆਮ ਨਾਗਰਿਕ ਅਤੇ ਗੱਡੀਆਂ ਚਲਾਉਣ ਵਾਲੇ ਡਰਾਈਵਰ ਸਖ਼ਤ ਪ੍ਰੇਸ਼ਾਨ ਹਨ | ਸ਼ਹਿਰ ਦੀ ਹਦੂਦ ਅੰਦਰ ਅਤੇ ਇਸ ...

ਪੂਰੀ ਖ਼ਬਰ »

9 ਬੋਤਲਾਂ ਸ਼ਰਾਬ ਬਰਾਮਦ

ਕੋਟਕਪੂਰਾ, 26 ਮਈ (ਮੋਹਰ ਸਿੰਘ ਗਿੱਲ)-ਰਾਜਬਚਨ ਸਿੰਘ ਸੰਧੂ ਜ਼ਿਲ੍ਹਾ ਪੁਲਿਸ ਮੁਖੀ ਫ਼ਰੀਦਕੋਟ ਵਲੋਂ ਸਮਾਜ ਵਿਰੋਧੀ ਅਨਸਰਾਂ ਤੇ ਨਸ਼ਾ ਤਸਕਰਾਂ ਿਖ਼ਲਾਫ਼ ਵਿੱਢੀ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਸਥਾਨਕ ਸਦਰ ਥਾਣੇ ਦੀ ਪੁਲਿਸ ਨੇ 9 ਬੋਤਲਾਂ ਨਾਜਾਇਜ਼ ਸ਼ਰਾਬ ...

ਪੂਰੀ ਖ਼ਬਰ »

ਕਾਰ ਪਲਟਣ ਨਾਲ ਇਕ ਵਿਅਕਤੀ ਦੀ ਮੌਤ

ਬਾਜਾਖਾਨਾ, 26 ਮਈ (ਜਗਦੀਪ ਸਿੰਘ ਗਿੱਲ)-ਕੌਮੀ ਸ਼ਾਹ ਮਾਰਗ ਨੰਬਰ: 54 'ਤੇ ਇਕ ਕਾਰ ਦੇ ਪਲਟਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ ਹੈ | ਮਿਲੀ ਜਾਣਕਾਰੀ ਮੁਤਾਬਕ ਨੀਨਾ ਗੁਪਤਾ ਪਤਨੀ ਅਸ਼ੋਕ ਗੁਪਤਾ ਵਾਸੀ ਅੰਮਿ੍ਤਸਰ ਆਪਣੇ ਪਰਿਵਾਰ ਅਤੇ ਕੋਟਕਪੂਰਾ ਤੋਂ ਦੋ ਰਿਸ਼ਤੇਦਾਰਾਂ ...

ਪੂਰੀ ਖ਼ਬਰ »

ਨਿੱਜੀ ਕੰਪਨੀ ਦੀ ਬੱਸ ਹੇਠਾਂ ਆਉਣ ਕਾਰਨ ਇਕ ਵਿਅਕਤੀ ਦੀ ਮੌਤ

ਬਾਜਾਖਾਨਾ, 26 ਮਈ (ਜੀਵਨ ਗਰਗ)-ਨੇੜਲੇ ਪਿੰਡ ਗੋਂਦਾਰਾ ਵਿਖੇ ਨਿੱਜੀ ਕੰਪਨੀ ਦੀ ਦੀਪ ਬੱਸ ਹੇਠ ਆਉਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ ਹੈ | ਗੁਰਮੇਲ ਸਿੰਘ ਪੁੱਤਰ ਨਛੱਤਰ ਸਿੰਘ ਵਾਸੀ ਗੋਂਦਾਰਾ ਦੇ ਬਿਆਨਾਂ ਅਨੁਸਾਰ ਉਸਦਾ ਭਰਾ ਨਿਰਮਲ ਸਿੰਘ ਖੇਤ ਤੋਂ ਸਾਈਕਲ 'ਤੇ ਸਵਾਰ ...

ਪੂਰੀ ਖ਼ਬਰ »

8 ਮਹੀਨੇ ਬੀਤਣ 'ਤੇ ਵੀ ਜ਼ਿਲ੍ਹਾ ਪ੍ਰੀਸ਼ਦਾਂ ਅਤੇ ਬਲਾਕ ਸੰਮਤੀਆਂ ਦੇ ਚੇਅਰਮੈਨਾਂ ਦੇ ਅਹੁਦੇ ਖਾਲੀ

ਕੋਟਕਪੂਰਾ, 26 ਮਈ (ਮੇਘਰਾਜ)-ਬੀਤੇ ਸਾਲ 19 ਸਤੰਬਰ ਨੂੰ ਪੰਜਾਬ ਅੰਦਰ ਜ਼ਿਲ੍ਹਾ ਪ੍ਰੀਸ਼ਦਾਂ ਅਤੇ ਬਲਾਕ ਸੰਮਤੀਆਂ ਦੇ ਮੈਂਬਰਾਂ ਦੀ ਵੋਟਾਂ ਰਾਹੀਂ ਚੋਣ ਕੀਤੀ ਗਈ ਸੀ | ਜਿਸ ਵਿਚ ਬਹੁਤ ਧੂਮ ਧੜੱਕੇ ਨਾਲ ਕਾਂਗਰਸ, ਸ਼ੋ੍ਰਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਵਲੋਂ ...

ਪੂਰੀ ਖ਼ਬਰ »

ਫ਼ਰੀਡਮ ਫ਼ਾਈਟਰ ਉਤਰਾਧਿਕਾਰੀ ਸੰਸਥਾ ਦੀ ਮੀਟਿੰਗ

ਫ਼ਰੀਦਕੋਟ, 26 ਮਈ (ਸਤੀਸ਼ ਬਾਗ਼ੀ)-ਸਥਾਨਕ ਸ਼ਹੀਦ ਭਗਤ ਸਿੰਘ ਪਾਰਕ ਵਿਖੇ ਫ਼ਰੀਡਮ ਫ਼ਾਈਟਰ ਉਤਰਾਧਿਕਾਰੀ ਸੰਸਥਾ ਦੀ ਵਿਸ਼ੇਸ਼ ਮੀਟਿੰਗ ਪ੍ਰਧਾਨ ਸ਼ਾਮ ਸਿੰਘ ਅਟਾਰੀ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਉਤਰਾਧਿਕਾਰੀਆਂ ਨੂੰ ਮਿਲਣ ਵਾਲੀਆਂ ਸਹੂਲਤਾਂ ਨੂੰ ...

ਪੂਰੀ ਖ਼ਬਰ »

ਜੰਗਪਾਲ ਸਿੰਘ ਦੀ 8ਵੀਂ ਪੁਸਤਕ 'ਸ਼ੌਾਕ ਦਾ ਕੋਈ ਮੁੱਲ ਨਹੀਂ' ਲੋਕ ਅਰਪਣ

ਕੋਟਕਪੂਰਾ, 26 ਮਈ (ਮੇਘਰਾਜ)-ਬਹੁਤ ਹੀ ਵੱਡਮੁੱਲੀ ਜਾਣਕਾਰੀ ਭਰਪੂਰ 7 ਪੁਸਤਕਾਂ ਦੇ ਰਚੇਤਾ ਜੰਗਪਾਲ ਸਿੰਘ ਦੀ ਅੱਜ 8ਵੀਂ ਪੁਸਤਕ 'ਸ਼ੌਾਕ ਦਾ ਕੋਈ ਮੁੱਲ ਨਹੀਂ' ਸਾਹਿਤ ਸਭਾ ਕੋਟਕਪੂਰਾ ਵਲੋਂ ਉਨ੍ਹਾਂ ਦੇ ਨਿਵਾਸ ਅਸਥਾਨ 'ਤੇ ਕਰਵਾਏ ਗਏ ਇਕ ਸਾਦੇ ਤੇ ਪ੍ਰਭਾਵਸ਼ਾਲੀ ...

ਪੂਰੀ ਖ਼ਬਰ »

ਸਟੱਡੀ ਸਰਕਲ ਨੇ ਸਰਸਵਤੀ ਸਕੂਲ ਜੈਤੋ ਵਿਖੇ ਸੈਮੀਨਾਰ ਕਰਵਾਇਆ

ਜੈਤੋ, 26 ਮਈ (ਗੁਰਚਰਨ ਸਿੰਘ ਗਾਬੜੀਆ)-ਗੁਰੂ ਗੋਬਿੰਦ ਸਟੱਡੀ ਸਰਕਲ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ 'ਸੁਚੱਜਾ ਅਧਿਆਪਨ ਕਾਰਜ ਸ਼ੈਲੀ ਅਤੇ ਜ਼ਿੰਮੇਵਾਰੀਆਂ' ਵਿਸ਼ੇ 'ਤੇ ਇਕ ਸੈਮੀਨਾਰ ਸਰਸਵਤੀ ਸੀਨੀਅਰ ਸੈਕੰਡਰੀ ਸਕੂਲ ...

ਪੂਰੀ ਖ਼ਬਰ »

ਪੰਥਕ ਜਥੇਬੰਦੀਆਂ ਵਲੋਂ ਬਰਗਾੜੀ ਵਿਖੇ ਸਾਲਾਨਾ ਸਮਾਗਮ 1 ਨੂੰ

ਬਰਗਾੜੀ, 26 ਮਈ (ਲਖਵਿੰਦਰ ਸ਼ਰਮਾ)-ਜਥੇਦਾਰ ਧਿਆਨ ਸਿੰਘ ਮੰਡ ਨੇ ਦੱਸਿਆ ਕਿ 1 ਜੂਨ ਨੂੰ ਸਮੂਹ ਪੰਥਕ ਜਥੇਬੰਦੀਆਂ ਅਤੇ ਨਾਨਕ ਨਾਮ ਲੇਵਾ ਸੰਗਤਾਂ ਵਲੋਂ 1 ਜੂਨ ਨੂੰ ਗੁਰਦੁਆਰਾ ਸਾਹਿਬ ਬਰਗਾੜੀ ਵਿਖੇ ਸਾਲਾਨਾ ਸਮਾਗਮ ਕਰਵਾਏ ਜਾਣਗੇ | ਇਸ ਦਿਨ ਸ੍ਰੀ ਆਖੰਡ ਪਾਠ ਸਾਹਿਬ ...

ਪੂਰੀ ਖ਼ਬਰ »

' ਮਹਿਫ਼ਿਲ ਮਿੱਤਰਾਂ ਦੀ' 'ਚ ਅਮਰੀਕ ਢਿੱਲੋਂ ਤੇ ਸਾਥੀਆਂ ਦੀ ਕਵੀਸ਼ਰੀ ਨੇ ਖੂਬ ਰੰਗ ਬੰਨਿ੍ਹਆ

ਬਾਜਾਖਾਨਾ, 26 ਮਈ (ਜੀਵਨ ਗਰਗ)-ਪਿੰਡ ਫ਼ਤਿਹਗੜ (ਦਬੜ੍ਹੀਖਾਨਾ) ਦੇ ੳੱੁਘੇ ਸਾਹਿਤ ਪ੍ਰੇਮੀ ਅਤੇ ਲੇਖਕ (ਕਵੀਸ਼ਰ) ਅਮਰੀਕ ਸਿੰਘ ਢਿੱਲੋਂ ਦੇ ਯਤਨਾ ਸਦਕਾ ਪਿੰਡ ਦੀ ਦਾਣਾ ਮੰਡੀ ਵਿਚ ਮਹਿਫ਼ਿਲ ਮਿਤਰਾਂ ਦੀ ਪ੍ਰੋਗਰਾਮ ਕਰਵਾਇਆ ਗਿਆ | ਇਸ ਵਿਚ ਕਵੀਸ਼ਰੀ ਜਥਾ ਨਛੱਤਰ ...

ਪੂਰੀ ਖ਼ਬਰ »

ਪਿੰਡ ਕਲੇਰ ਵਿਖੇ ਤੰਬਾਕੂਨੋਸ਼ੀ ਵਿਰੋਧੀ ਜਾਗਰੂਕਤਾ ਸੈਮੀਨਾਰ ਕਰਵਾਇਆ

ਫ਼ਰੀਦਕੋਟ, 26 ਮਈ (ਹਰਮਿੰਦਰ ਸਿੰਘ ਮਿੰਦਾ)-ਪਿੰਡ ਕਲੇਰ ਦੇ ਸਰਕਾਰੀ ਮਿਡਲ ਸਕੂਲ ਵਿਖੇ ਸਿਹਤ ਵਿਭਾਗ ਵਲੋਂ ਤੰਬਾਕੂ ਦੇ ਦੁਸ਼ ਪ੍ਰਭਾਵਾਂ ਸਬੰਧੀ ਜਾਣਕਾਰੀ ਦੇਣ ਲਈ 'ਜ਼ਿੰਦਗੀ ਚੁਣੋਂ ਤੰਬਾਕੂ ਨਹੀਂ' ਵਿਸ਼ੇ 'ਤੇ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ | ਸੈਮੀਨਾਰ 'ਚ ...

ਪੂਰੀ ਖ਼ਬਰ »

ਕੰਨਿਆ ਸਕੂਲ ਬਾਜਾਖਾਨਾ ਦੀਆਂ ਹੋਣਹਾਰ ਵਿਦਿਆਰਥਣਾਂ ਦਾ ਸਨਮਾਨ

ਬਾਜਾਖਾਨਾ, 26 ਮਈ (ਜੀਵਨ ਗਰਗ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੰਨਿਆ) ਬਾਜਾਖਾਨਾ ਦੀਆਂ ਬੋਰਡ ਦੀਆਂ ਪ੍ਰੀਖਿਆਵਾਂ ਵਿਚ ਚੰਗੀ ਕਾਰਗੁਜ਼ਾਰੀ ਦਿਖਾਉਣ ਵਾਲੀਆਂ ਵਿਦਿਆਰਥਣਾਂ ਦੇ ਸਨਮਾਨ, ਨਵੇਂ ਸੈਸ਼ਨ ਦੀ ਸ਼ੁਰੂਆਤ, ਸਕੂਲ ਦੇ ਵਿਕਾਸ ਕਾਰਜਾਂ ਅਤੇ ਭਵਿੱਖੀ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਪੜ੍ਹਨ ਸਮੱਗਰੀ ਵੰਡ ਕੇ ਜਨਮ ਦਿਨ ਮਨਾਇਆ

ਕੋਟਕਪੂਰਾ, 26 ਮਈ (ਮੇਘਰਾਜ)-ਸਥਾਨਕ ਮੁਹੱਲਾ ਪ੍ਰੇਮ ਨਗਰ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਸਿਮਰਨ ਕੌਰ ਪੁੱਤਰੀ ਭੋਲਾ ਸਿੰਘ ਨੇ ਆਪਣਾ ਜਨਮ ਦਿਨ ਸਕੂਲ ਦੇ 61 ਵਿਦਿਆਰਥੀਆਂ ਨੂੰ ਪੜ੍ਹਨ ਸਮੱਗਰੀ ਵੰਡ ਕੇ ਮਨਾਇਆ | ਦੋਧੀ ਯੂਨੀਅਨ ਕੋਟਕਪੂਰਾ ਦੇ ਪ੍ਰਧਾਨ ਤੇ ...

ਪੂਰੀ ਖ਼ਬਰ »

ਸੁਲਤਾਨਪੁਰ ਲੋਧੀ ਦੇ ਦਰਸ਼ਨ ਦੀਦਾਰੇ ਕਰਵਾਉਣ ਲਈ 2 ਬੱਸਾਂ ਰਵਾਨਾ

ਫ਼ਰੀਦਕੋਟ, 26 ਮਈ (ਸਤੀਸ਼ ਬਾਗ਼ੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਅਸਥਾਨ ਟਿੱਲਾ ਬਾਬਾ ਫ਼ਰੀਦ ਵਲੋਂ ਇਤਿਹਾਸਕ ਧਰਤੀ ਸੁਲਤਾਨਪੁਰ ਲੋਧੀ ਦੇ ਦਰਸ਼ਨ ਦੀਦਾਰੇ ਕਰਵਾਉਣ ਲਈ ਪਿਛਲੇ ਕਈ ਮਹੀਨਿਆਂ ਤੋਂ ਮੁਫ਼ਤ ਬੱਸ ਯਾਤਰਾ ...

ਪੂਰੀ ਖ਼ਬਰ »

ਬਾਦਲ ਪਰਿਵਾਰ ਦੀ ਜਿੱਤ ਨੇ ਵਿਰੋਧੀਆਂ ਦੇ ਮੂੰਹ ਬੰਦ ਕਰਵਾਏ-ਪੰਜਗਰਾਈਾ

ਬਾਜਾਖਾਨਾ, 26 ਮਈ (ਜੀਵਨ ਗਰਗ)-ਭਾਵੇਂ ਸਾਰੀਆਂ ਹੀ ਸਿਆਸੀ ਪਾਰਟੀਆਂ ਦਾ ਲੋਕ ਸਭਾ ਚੋਣਾਂ 'ਚ ਬਾਦਲ ਪਰਿਵਾਰ ਨੂੰ ਹਰਾਉਣ ਲਈ ਆਪਣਾ ਪੂਰਾ ਤਾਣ ਲਾ ਰਹੀਆਂ ਸਨ ਪ੍ਰੰਤੂ ਇਸ ਦੇ ਬਾਵਜੂਦ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲੋਕ ਸਭਾ ਹਲਕਾ ਫ਼ਿਰੋਜ਼ਪੁਰ ਤੋਂ ...

ਪੂਰੀ ਖ਼ਬਰ »

ਸਰਪੰਚ ਗੁਰਦੇਵ ਕੌਰ ਤੇ ਜਸਵੀਰ ਸਿੰਘ ਸੇਖੋਂ ਨੇ ਮੁਹੰਮਦ ਸਦੀਕ ਦੀ ਜਿੱਤ ਦੀ ਖੁਸ਼ੀ 'ਚ ਲੱਡੂ ਵੰਡੇ

ਜੈਤੋ, 26 ਮਈ (ਭੋਲਾ ਸ਼ਰਮਾ)-ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਤੇ ਪ੍ਰਸਿੱਧ ਪੰਜਾਬੀ ਲੋਕ ਗਾਇਕ ਮੁਹੰਮਦ ਸਦੀਕ ਦੀ ਜਿੱਤ ਦੀ ਖੁਸ਼ੀ ਵਿਚ ਜੈਤੋ ਹਲਕੇ ਦੇ ਵੱਖ-ਵੱਖ ਪਿੰਡਾਂ 'ਚ ਪਾਰਟੀ ਵਰਕਰਾਂ ਵਲੋਂ ਲੱਡੂ ਵੰਡ ਕੇ ਖੁਸ਼ੀ ਮਨਾਈ ਜਾ ਰਹੀ ...

ਪੂਰੀ ਖ਼ਬਰ »

ਗੁਰਜੰਟ ਸਿੰਘ ਬਰਾੜ ਸੂਰਘੁਰੀ ਨੇ ਸਦੀਕ ਦੀ ਜਿੱਤ ਦੀ ਖੁਸ਼ੀ 'ਚ ਲੱਡੂ ਵੰਡੇ

ਜੈਤੋ, 26 ਮਈ (ਭੋਲਾ ਸ਼ਰਮਾ)-ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਤੇ ਪ੍ਰਸਿੱਧ ਪੰਜਾਬੀ ਲੋਕ ਗਾਇਕ ਮੁਹੰਮਦ ਸਦੀਕ ਦੀ ਜਿੱਤ ਦੀ ਖੁਸ਼ੀ ਵਿਚ ਇਸ ਇਲਾਕੇ ਦੇ ਕਾਂਗਰਸੀ ਵਰਕਰਾਂ ਵਲੋਂ ਪਿੰਡ-ਪਿੰਡ ਵਿਚ ਜਸ਼ਨ ਮਨਾਏ ਜਾ ਰਹੇ ਹਨ ਅਤੇ ਲੱਡੂ ਵੰਡ ...

ਪੂਰੀ ਖ਼ਬਰ »

ਅਰੂਟ ਮਹਾਰਾਜ ਦੇ ਜਨਮ ਦਿਹਾੜੇ ਨੂੰ ਸਮਰਪਿਤ ਮੁਫ਼ਤ ਸ਼ੂਗਰ ਜਾਂਚ ਕੈਂਪ

ਫ਼ਰੀਦਕੋਟ, 26 ਮਈ (ਸਤੀਸ਼ ਬਾਗ਼ੀ, ਹਰਮਿੰਦਰ ਸਿੰਘ ਮਿੰਦਾ)-ਅਰੋੜ ਵੰਸ਼ ਦੇ ਬਾਨੀ ਮਹਾਰਾਜ ਅਰੂਟ ਦੇ ਜਨਮ ਦਿਹਾੜੇ ਨੂੰ ਸਮਰਪਿਤ ਅਰੋੜ ਮਹਾਂ ਸਭਾ ਫ਼ਰੀਦਕੋਟ ਦੇ ਪ੍ਰਧਾਨ ਰਮੇਸ਼ ਗੇਰਾ, ਸਕੱਤਰ ਦਰਸ਼ਨ ਲਾਲ ਚੁੱਘ ਅਤੇ ਖ਼ਜ਼ਾਨਚੀ ਪਵਨ ਮੌਾਗਾ ਦੀ ਅਗਵਾਈ ਹੇਠ ਅੱਜ ...

ਪੂਰੀ ਖ਼ਬਰ »

ਸਿੱਖ ਰਲੀਫ਼ ਸੰਸਥਾ ਤੇ ਏਕਤਾ ਕਲੱਬ ਨੇ ਸਾਂਝੀਆਂ ਥਾਵਾਂ 'ਤੇ ਬੂਟੇ ਲਗਾਏ

ਬਾਜਾਖਾਨਾ, 26 ਮਈ (ਜਗਦੀਪ ਸਿੰਘ ਗਿੱਲ)-ਸਿੱਖ ਰਲੀਫ਼ ਸੰਸਥਾ (ਯੂ.ਕੇ) ਦੇ ਸਹਿਯੋਗ ਨਾਲ ਏਕਤਾ ਕਲੱਬ ਬਾਜਾਖਾਨਾ ਦੇ ਉੱਦਮੀ ਨੌਜਵਾਨਾ ਨੇ ਸਾਂਝੇ ਤੌਰ 'ਤੇ ਸਥਾਨਕ ਹਸਪਤਾਲ ਵਾਲੀ ਗਲੀ ਤੋਂ ਲੈ ਕੇ ਹਰਜੀਤ ਸਟੇਡੀਅਮ ਤੱਕ ਕਰੀਬ 200 ਦੇ ਕਰੀਬ ਬੂਟੇ ਲਗਾਉਣ ਦਾ ਪ੍ਰਾਜੈਕਟ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX