ਤਾਜਾ ਖ਼ਬਰਾਂ


ਸਿਖਿਆ ਮੰਤਰੀ ਵੱਲੋਂ ਪ੍ਰਵਾਸੀ ਮਜ਼ਦੂਰਾਂ ਲਈ ਸਕੂਲ ਖੋਲ੍ਹਣ ਦੇ ਆਦੇਸ਼
. . .  1 day ago
ਲੋਹਟਬੱਦੀ, 30 ਮਾਰਚ (ਕੁਲਵਿੰਦਰ ਸਿੰਘ ਡਾਂਗੋ) - ਕੋਰੋਨਾ ਵਾਇਰਸ ਕਾਰਨ ਪੰਜਾਬ ਅੰਦਰ ਠੱਪ ਹੋਏ ਕੰਮ ਕਾਰ ਉਪਰੰਤ ਕਮਾਈ ਦਾ ਸਾਧਨ ਨਾ ਹੋਣ ਅਤੇ ਪੇਟ ਭਰਨ ਲਈ ਰਾਸ਼ਨ ਦੀ ਘਾਟ ਨੂੰ ਦੇਖਦਿਆਂ ਕਰਫ਼ਿਊ ਦੌਰਾਨ ਪੈਦਲ ਹੀ ਆਪਣੇ ...
ਅੱਜ ਦਿੱਲੀ ਵਿਚ ਕੋਰੋਨਾ ਵਾਇਰਸ ਦੇ 25 ਨਵੇਂ ਕੇਸ, 97 ਕੇਸਾਂ ਦੀ ਪੁਸ਼ਟੀ
. . .  1 day ago
ਸ਼ੱਕੀ ਮਿ੍ਤਕ ਮਰੀਜ਼ ਦੇ ਅੰਤਿਮ ਸੰਸਕਾਰ ਨੂੰ ਲੈ ਕੇ ਪਿਆ ਰੋਲਾ
. . .  1 day ago
ਫ਼ਿਰੋਜ਼ਪੁਰ 30 ਮਾਰਚ ( ਜਸਵਿੰਦਰ ਸਿੰਘ ਸੰਧੂ ) ਸ਼ੱਕੀ ਮਰੀਜ ਸੁਖਦੇਵ ਸਿੰਘ ਪੁੱਤਰ ਅਜੈਬ ਸਿੰਘ ਵਾਸੀ ਗੋਬਿੰਦ ਨਗਰੀ ਫ਼ਿਰੋਜ਼ਪੁਰ ਸ਼ਹਿਰ ਦੀ ਹੋਈ ਮੌਤ ਦਾ ਕਾਰਣ ਬੇਸ਼ਕ ਅਜੇ ਸਪੱਸ਼ਟ ਨਹੀਂ ਹੋ ਸਕਿਆ ਕਿ ਉਕਤ ਵਿਅਕਤੀ ...
ਪਿੰਡ ਭੂਨੋ ਦੇ 10 ਸ਼ੱਕੀ ਮਰੀਜ਼ਾਂ ਦੀ ਰਿਪੋਰਟ ਨਾਂਹ ਪੱਖੀ
. . .  1 day ago
ਮਾਹਿਲਪੁਰ 30 ਮਾਰਚ (ਦੀਪਕ ਅਗਨੀਹੋਤਰੀ)- ਬਲਾਕ ਮਾਹਿਲਪੁਰ ਦੇ ਪਿੰਡ ਭੂਨੋ ਦੇ ਮੋਰਾਂਵਾਲੀ ਦੇ ਕਰੋਨਾ ਨਾਲ ਮਰੇ ਰਿਸ਼ਤੇਦਾਰ ਹਰਭਜਨ ਸਿੰਘ ਦੀ ਮੌਤ ਤੋਂ ਬਾਦ ਉਸ ਦੇ ਪਿੰਡ ਭੂਨੋ ਦੇ 10 ਰਿਸ਼ਤੇਦਾਰਾਂ ਦੇ ...
ਡਿਪਟੀ ਕਮਿਸ਼ਨਰ ਦੀ ਅਪੀਲ ਨੂੰ ਜਲੰਧਰ ਵਾਸੀਆਂ ਵਲੋਂ ਭਰਵਾਂ ਹੁੰਗਾਰਾ ,ਇਕੱਤਰ ਹੋਏ 21.10 ਲੱਖ ਰੁਪਏ
. . .  1 day ago
ਕੋਰੋਨਾ ਵਾਇਰਸ ਨਾਲ ਪੰਜਾਬ 'ਚ ਤੀਜੀ ਮੌਤ
. . .  1 day ago
ਪਟਿਆਲਾ ,30 ਮਾਰਚ { ਅਮਨਦੀਪ ਸਿੰਘ }- ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ। ਪੰਜਾਬ 'ਚ ਵੀ ਕੋਰੋਨਾ ਵਾਇਰਸ ਦੇ ਲਗਾਤਾਰ ਮਾਮਲੇ ਸਾਹਮਣੇ ਆ ਰਹੇ ਹਨ। ਹੁਣ ਤਕ ਕੋਰਨਾਵਾਇਰਸ ਦੇ 42 ਪਾਜ਼ੀਟਿਵ ਕੇਸ ...
ਜਲੰਧਰ : ਕੋਰੋਨਾ ਵਾਇਰਸ 'ਤੇ ਬੰਦ 13 ਅਪ੍ਰੈਲ ਤੱਕ
. . .  1 day ago
ਉਪ ਪੁਲਿਸ ਕਪਤਾਨ ਪਾਤੜਾਂ ਵੱਲੋਂ ਹਰਿਆਣਾ ਰਾਜ ਨਾਲ ਲੱਗਦੀਆਂ ਸਰਹੱਦਾਂ ‘ਤੇ ਚੌਕਸੀ ਵਧਾਈ
. . .  1 day ago
ਪਾਤੜਾਂ 30 ਮਾਰਚ (ਗੁਰਇਕਬਾਲ ਸਿੰਘ ਖ਼ਾਲਸਾ)- ਕਰੋਨਾ ਵਾਇਰਸ ਦੇ ਵਧਦੇ ਪ੍ਰਭਾਵ ਨੂੰ ਰੋਕਣ ਲਈ ਪੰਜਾਬ ਅੰਦਰ ਲਗਾਏ ਗਏ ਕਰਫਿਊ ਦੌਰਾਨ ਉਪ ਪੁਲਿਸ ਕਪਤਾਨ ਪਾਤੜਾਂ ਵੱਲੋਂ ਹਰਿਆਣਾ ਰਾਜ ਨਾਲ ਲੱਗਦੇ ਇੰਟਰਸਟੇਟ ...
ਡਿਪਟੀ ਕਮਿਸ਼ਨਰ ਵੱਲੋਂ ਪ੍ਰਵਾਸੀ ਮਜ਼ਦੂਰਾਂ ਨੂੰ ਡਰ ਕੇ ਜ਼ਿਲ੍ਹਾ ਨਾ ਛੱਡਣ ਦੀ ਅਪੀਲ
. . .  1 day ago
ਜਲੰਧਰ, 30 ਮਾਰਚ (ਚਿਰਾਗ਼ ਸ਼ਰਮਾ)- ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਪ੍ਰਵਾਸੀ ਮਜ਼ਦੂਰਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਹਾਲਤ ਵਿਚ ਡਰ ...
ਐੱਸ.ਡੀ.ਐੱਮ. ਸ਼ਾਹਕੋਟ ਵੱਲੋਂ ਰਾਸ਼ਨ ਦੀ ਵੰਡ ਸਬੰਧੀ ਨੋਡਲ ਅਫ਼ਸਰ ਨਿਯੁਕਤ
. . .  1 day ago
ਸ਼ਾਹਕੋਟ, 30 ਮਾਰਚ (ਅਜ਼ਾਦ ਸਚਦੇਵਾ) - ਕੋਰੋਨਾ ਵਾਇਰਸ ਦੇ ਪੂਰੇ ਵਿਸ਼ਵ ਵਿਚ ਦਹਿਸ਼ਤ ਫੈਲਾਈ ਹੈ, ਜਿਸ ਨੂੰ ਸਰਕਾਰ ਵੱਲੋਂ ਵੀ ਮਹਾਂਮਾਰੀ ਬਿਮਾਰੀ ਘੋਸ਼ਿਤ...
ਮਹਾਂਮਾਰੀ ਦੇ ਪ੍ਰਕੋਪ ਕਾਰਨ ਅੰਮ੍ਰਿਤਸਰ ਜੇਲ੍ਹ 'ਚੋਂ ਛੱਡੇ ਗਏ 289 ਕੈਦੀ
. . .  1 day ago
ਅੰਮ੍ਰਿਤਸਰ, 30 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)- ਕੋਵਿਡ-19 ਮਹਾਂਮਾਰੀ ਦੇ ਵਧਦੇ ਪ੍ਰਕੋਪ ਦੇ ਚੱਲਦਿਆਂ ਸੂਬੇ ਦੀਆਂ ਜੇਲ੍ਹਾਂ 'ਚ ...
ਕੋਰੋਨਾ ਵਾਇਰਸ ਤੋਂ ਪੀੜਤ ਹਰਭਜਨ ਸਿੰਘ ਦਾ ਪਿੰਡ ਮੋਰਾਂਵਾਲੀ 'ਚ ਕੀਤਾ ਗਿਆ ਅੰਤਿਮ ਸਸਕਾਰ
. . .  1 day ago
ਗੜ੍ਹਸ਼ੰਕਰ, 30 ਮਾਰਚ (ਧਾਲੀਵਾਲ)- ਗੜ੍ਹਸ਼ੰਕਰ ਦੇ ਪਿੰਡ ਮੋਰਾਂਵਾਲੀ ਦੇ ਕੋਰੋਨਾ ਵਾਇਰਸ ਤੋਂ ਪੀੜਤ 62 ਸਾਲਾ ਵਿਅਕਤੀ ਹਰਭਜਨ ...
ਦਿਲਜੀਤ ਦੁਸਾਂਝ ਵੱਲੋਂ ਪੀ.ਐਮ ਕੇਅਰਜ਼ ਫ਼ੰਡ ਦੇ ਲਈ 20 ਲੱਖ ਰੁਪਏ ਦੇਣ ਦਾ ਐਲਾਨ
. . .  1 day ago
ਜਲੰਧਰ, 30 ਮਾਰਚ (ਅ.ਬ)- ਪੰਜਾਬੀ ਗਾਇਕ ਦਿਲਜੀਤ ਦੁਸਾਂਝ ਨੇ ਕੋਰੋਨਾ ਵਾਇਰਸ ਦੇ ਪੀੜਤਾਂ ਦੀ ਸਹਾਇਤਾ ਦੇ ਲਈ ...
ਕੋਰੋਨਾ ਵਾਇਰਸ ਦੇ ਦੋ ਸ਼ੱਕੀ ਮਰੀਜ਼ਾਂ 'ਚੋਂ ਇਕ ਦੀ ਮੌਤ
. . .  1 day ago
ਫ਼ਿਰੋਜ਼ਪੁਰ, 30 ਮਾਰਚ (ਜਸਵਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਜ਼ਿਲ੍ਹੇ 'ਚੋਂ ਮਿਲੇ ਕੋਰੋਨਾ ਵਾਇਰਸ ਦੇ ਦੋ ਸ਼ੱਕੀ ਮਰੀਜ਼ਾਂ ਵਿਚੋਂ ਇਕ ਦੀ ਮੌਤ ਹੋ ਜਾਣ ਦੀ ਖ਼ਬਰ...
ਚੰਡੀਗੜ੍ਹ 'ਚ ਕੋਰੋਨਾ ਵਾਇਰਸ ਦੇ 5 ਹੋਰ ਮਾਮਲੇ ਆਏ ਸਾਹਮਣੇ
. . .  1 day ago
ਚੰਡੀਗੜ੍ਹ, 30 (ਮਨਜੋਤ)- ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਇਹ ਜਾਣਕਾਰੀ ਦਿੱਤੀ ਗਈ ਹੈ ਕਿ ਚੰਡੀਗੜ੍ਹ 'ਚ 5 ਤੋਂ ਵੱਧ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ...
ਦਿੱਲੀ ਏਅਰਪੋਰਟ ਪਹੁੰਚਿਆ ਅਫ਼ਗ਼ਾਨਿਸਤਾਨ ਦੇ ਕਾਬੁਲ ਤੋਂ 35 ਭਾਰਤੀਆਂ ਦਾ ਜਥਾ
. . .  1 day ago
ਸ਼ਾਹਕੋਟ ਵਿਖੇ ਕਰਫ਼ਿਊ ਦੀ ਉਲੰਘਣਾ ਕਰਨ ਵਾਲਿਆ ਨੂੰ ਅਧਿਕਾਰੀਆਂ ਨੇ ਦਿੱਤੀ ਸਖ਼ਤ ਚੇਤਾਵਨੀ
. . .  1 day ago
ਕਰਫਿਊ ਦੌਰਾਨ ਅਬੋਹਰ ਦੇ ਐਸ.ਡੀ.ਐਮ ਵਿਨੋਦ ਬਾਂਸਲ ਦੀ ਹੋਈ ਬਦਲੀ
. . .  1 day ago
ਕੂਹਲੀ ਕਲਾਂ ਵਾਸੀਆਂ ਨੇ ਆਪਣੇ ਪੱਧਰ 'ਤੇ ਪਿੰਡ ਕੀਤਾ ਸੀਲ
. . .  1 day ago
ਕੋਰੋਨਾ ਵਾਇਰਸ ਦੇ ਚੱਲਦਿਆਂ ਕਰਫਿਊ ਦੌਰਾਨ ਕਿਸਾਨਾਂ ਨੇ ਕਣਕ ਦੀ ਵਾਢੀ ਸ਼ੁਰੂ
. . .  1 day ago
ਕੋਰੋਨਾ ਵਾਇਰਸ ਦੇ ਚੱਲਦਿਆਂ ਅੱਜ ਮੋਰਾਂਵਾਲੀ ਤੋਂ 21 ਸੈਂਪਲ ਹੋਰ ਲਏ-ਡਾ: ਜਸਬੀਰ ਸਿੰਘ
. . .  1 day ago
ਅਫ਼ਵਾਹਾਂ ਫੈਲਾਉਣ ਤੋਂ ਬਾਜ ਨਾ ਆਉਣ ਵਾਲਿਆਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ - ਡੀ.ਐੱਸ. ਪੀ. ਸਿੱਧੂ
. . .  1 day ago
ਸੜਕ ਹਾਦਸੇ 'ਚ ਪਿਤਾ-ਪੁੱਤਰ ਦੀ ਮੌਤ, ਚਾਰ ਗੰਭੀਰ ਜ਼ਖ਼ਮੀ
. . .  1 day ago
ਕਰਫਿਊ ਦੌਰਾਨ ਪਾਸ ਬਣਾਉਣ ਲਈ ਆ ਰਹੀਆਂ ਦਿੱਕਤਾਂ ਸਬੰਧੀ ਉਪ ਮੰਡਲ ਮੈਜਿਸਟ੍ਰੇਟ ਪਾਤੜਾਂ ਵੱਲੋਂ ਜਾਰੀ ਵਿਸ਼ੇਸ਼ ਹਦਾਇਤਾਂ
. . .  1 day ago
ਦੋ ਸ਼ੱਕੀ ਮਰੀਜ਼ਾਂ ਨੂੰ ਸਿਹਤ ਵਿਭਾਗ ਨੇ ਇਲਾਜ ਲਈ ਭੇਜਿਆ ਫ਼ਰੀਦਕੋਟ
. . .  1 day ago
ਵਿਧਾਇਕ ਸ਼ੇਰੋਵਾਲੀਆਂ ਵੱਲੋਂ ਦਾਨੀ ਸੱਜਣਾਂ ਨੂੰ ਲੋੜਵੰਦ ਲੋਕਾਂ ਦੀ ਸਹਾਇਤਾ ਲਈ ਅੱਗੇ ਆਉਣ ਦੀ ਅਪੀਲ
. . .  1 day ago
ਕਾਲਾਬਾਜ਼ਾਰੀ ਕਰਨ ਵਾਲੇ 'ਤੇ ਤੁਰੰਤ ਐਫ.ਆਈ.ਆਰ. ਦਰਜ ਕੀਤੀ ਜਾਵੇ : ਡਿਪਟੀ ਕਮਿਸ਼ਨਰ
. . .  1 day ago
ਦੇਸ਼ 'ਚ 24 ਘੰਟਿਆਂ ਦੇ ਅੰਦਰ ਕੋਰੋਨਾ ਦੇ 92 ਮਾਮਲੇ ਆਏ ਸਾਹਮਣੇ, 4 ਲੋਕਾਂ ਦੀ ਹੋਈ ਮੌਤ
. . .  1 day ago
ਅਬੋਹਰ ਤੋਂ ਵੀ ਪ੍ਰਵਾਸੀ ਮਜ਼ਦੂਰਾਂ ਨੇ ਆਪਣੇ ਘਰਾਂ ਨੂੰ ਵਾਪਸੀ ਕੀਤੀ
. . .  1 day ago
ਮਰੀਜ਼ਾਂ ਦੀ ਬਾਇਓਮੈਟ੍ਰਿਕ ਤਸਦੀਕ ਦੀ ਪ੍ਰਕਿਰਿਆ 'ਚ ਛੋਟ -ਡਾ: ਜਸਬੀਰ ਸਿੰਘ
. . .  1 day ago
ਪਾਜ਼ੀਟਿਵ ਕੇਸ ਮਿਲਣ 'ਤੇ ਪਿੰਡ ਰਾਮਨਗਰ ਗਈ ਟੀਮ ਨੂੰ ਸਿਵਲ ਸਰਜਨ ਵੱਲੋਂ ਨੋਟਿਸ ਜਾਰੀ
. . .  1 day ago
ਕੋਰੋਨਾ ਵਾਇਰਸ ਦੇ 350 ਸ਼ੱਕੀ ਮਰੀਜ਼ਾਂ ਦੀਆਂ ਮੈਡੀਕਲ ਰਿਪੋਰਟਾਂ ਠੀਕ ਪਾਈਆਂ ਗਈਆਂ- ਐੱਸ.ਐਮ.ਓ.
. . .  1 day ago
ਕਰਫ਼ਿਊ ਦੌਰਾਨ ਧਾਰਮਿਕ ਅਸਥਾਨਾਂ ਦੀਆਂ ਗੋਲਕਾਂ ਤੋੜ ਕੇ ਨਕਦੀ ਚੋਰੀ
. . .  1 day ago
ਪੰਜਾਬ ਬੋਰਡ ਵੱਲੋਂ 5ਵੀਂ, 8ਵੀਂ,10ਵੀਂ ਅਤੇ ਬਾਰ੍ਹਵੀਂ ਦੀਆਂ ਪ੍ਰੀਖਿਆਵਾਂ ਮੁੜ ਅਗਲੇ ਹੁਕਮਾਂ ਤੱਕ ਮੁਲਤਵੀ
. . .  1 day ago
ਗੁਜਰਾਤ ਤੋਂ ਆਏ ਨੌਜਵਾਨਾਂ ਨੂੰ ਪੁਲਿਸ ਅਤੇ ਸਿਹਤ ਵਿਭਾਗ ਨੇ ਇਕਾਂਤਵਾਸ 'ਚ ਰਹਿਣ ਦੀ ਦਿੱਤੀ ਹਿਦਾਇਤ
. . .  1 day ago
ਪਿੰਡ ਖੁਰਮਣੀਆ ਵਿਖੇ ਕੋਰੋਨਾ ਦੇ ਸ਼ੱਕੀ ਵਿਅਕਤੀ ਦਾ ਘਰ ਅਤੇ ਆਲਾ-ਦੁਆਲਾ ਸੀਲ, ਪੁਲਿਸ ਵੱਲੋਂ ਲਿਆ ਗਿਆ ਜਾਇਜ਼ਾ
. . .  1 day ago
ਕੈਬਨਿਟ ਮੰਤਰੀ ਰਾਣਾ ਸੋਢੀ ਵੱਲੋਂ ਗੁਰੂਹਰਸਹਾਏ ਦੇ 10 ਹਜ਼ਾਰ ਪਰਿਵਾਰਾਂ ਲਈ ਰਾਸ਼ਨ ਰਵਾਨਾ
. . .  1 day ago
ਕੋਵਿਡ-19 ਦੇ ਵਧਦੇ ਪ੍ਰਕੋਪ ਕਾਰਨ ਅੰਮ੍ਰਿਤਸਰ ਜੇਲ੍ਹ 'ਚੋਂ 131 ਕੈਦੀਆਂ ਨੂੰ ਛੱਡਿਆ ਗਿਆ
. . .  1 day ago
ਬਿਆਸ ਦਰਿਆ 'ਚ ਡੁਬੇ ਮੱਛੀਆਂ ਫੜਨ ਗਏ ਇਕ ਵਿਅਕਤੀ ਸਮੇਤ 3 ਨੌਜਵਾਨ
. . .  1 day ago
ਭਾਰੀ ਮਸ਼ੱਕਤ ਤੋਂ ਬਾਅਦ ਜੰਗਲਾਤ ਵਿਭਾਗ ਨੇ ਚੀਤੇ ਨੂੰ ਕੀਤਾ ਕਾਬੂ
. . .  1 day ago
ਦੂਸਰੇ ਸਾਲ ਦੇ ਵਾਧੇ 'ਤੇ ਚਲ ਰਹੇ ਪ੍ਰਿੰਸੀਪਲ ਤੇ ਮੁੱਖ ਅਧਿਆਪਕਾਂ ਨੂੰ ਫਾਰਗ ਕਰਨ ਦੇ ਹੁਕਮ
. . .  1 day ago
ਬੈਂਕਾਂ ਦੇ ਬਾਹਰ ਲੋਕਾਂ ਦੀਆਂ ਲੱਗੀਆਂ ਕਤਾਰਾਂ
. . .  1 day ago
ਸ਼੍ਰੋਮਣੀ ਕਮੇਟੀ ਵੱਲੋਂ ਵਰਤਾਇਆ ਗਿਆ ਲੰਗਰ
. . .  1 day ago
ਕਰਫਿਊ ਦੌਰਾਨ ਗੁਰੂਹਰਸਹਾਏ 'ਚ ਹੋਏ ਲੜਾਈ ਝਗੜੇ 'ਚ ਗੋਲੀ ਚੱਲਣ ਦੀ ਮਿਲੀ ਸੂਚਨਾ
. . .  1 day ago
ਬਿਜਲੀ ਦਾ ਕੰਮ ਕਰਦੇ ਕਰਮਚਾਰੀ ਦੀ ਕਰੰਟ ਲੱਗਣ ਕਾਰਨ ਹੋਈ ਮੌਤ
. . .  1 day ago
ਡੀ.ਸੀ. ਵੱਲੋਂ ਜ਼ਿਲ੍ਹਾ ਜਲੰਧਰ ਦੇ ਸਮੂਹ ਪੈਟਰੋਲ ਪੰਪ ਆਮ ਵਾਂਗ ਖੋਲ੍ਹਣ ਦੇ ਹੁਕਮ ਜਾਰੀ
. . .  1 day ago
ਕਰਫਿਊ ਦੌਰਾਨ ਅਜਨਾਲਾ 'ਚ ਹੋਇਆ ਲੜਾਈ-ਝਗੜਾ, ਗੋਲੀ ਚੱਲਣ ਦੀ ਵੀ ਸੂਚਨਾ
. . .  1 day ago
ਲੋੜਵੰਦਾਂ ਨੂੰ ਰਾਸ਼ਨ ਨਾ ਮਿਲਣ 'ਤੇ ਪੱਤੀ ਮਲਕੋ ਵਾਸੀਆਂ ਕੌਂਸਲਰ ਦਾ ਕੀਤਾ ਪਿੱਟ ਸਿਆਪਾ
. . .  1 day ago
ਦੋ ਭਰਾਵਾਂ ਦੀ ਲੜਾਈ 'ਚ ਇਕ ਦੀ ਮੌਤ
. . .  1 day ago
ਅਨੰਦਪੁਰ ਸਾਹਿਬ ਤੋ ਆਏ ਵਿਅਕਤੀ ਨੂੰ ਸ਼ੱਕ ਦੇ ਆਧਾਰ 'ਤੇ ਜਾਂਚ ਲਈ ਭੇਜਿਆ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 13 ਜੇਠ ਸੰਮਤ 551

ਪੰਜਾਬ / ਜਨਰਲ

ਕਰੰਟ ਲੱਗਣ ਕਾਰਨ 2 ਮਾਸੂਮ ਭਰਾਵਾਂ ਦੀ ਮੌਤ

ਡੇਰਾ ਬਾਬਾ ਨਾਨਕ, 26 ਮਈ (ਵਿਜੇ ਸ਼ਰਮਾ)-ਇਥੋਂ ਦੇ ਨਜ਼ਦੀਕੀ ਪਿੰਡ ਡਾਲਾ ਵਿਖੇ ਕਰੰਟ ਲੱਗਣ ਕਾਰਨ ਦੋ ਮਸੂਮ ਭਰਾਵਾਂ ਦੀ ਮੌਤ ਹੋ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਬੱਚਿਆਂ ਦੇ ਦਾਦਾ ਜੋਗਿੰਦਰ ਸਿੰਘ ਨੇ ਦੱਸਿਆ ਕਿ ਅੱਜ ਸਵੇਰੇ ਕਰੀਬ 9 ਵਜੇ ਉਹ ਆਪਣੇ ਖੇਤਾਂ 'ਚ ਟਰੈਕਟਰ ਚਲਾ ਰਿਹਾ ਸੀ ਤੇ ਐਤਵਾਰ ਦੀ ਛੁੱਟੀ ਹੋਣ ਕਾਰਨ ਮੇਰੇ ਦੋਵੇਂ ਪੋਤਰੇ ਸੁਖਪ੍ਰੀਤ ਸਿੰਘ (10) ਜੋ ਚੌਥੀ ਜਮਾਤ ਅਤੇ ਹਰਪ੍ਰੀਤ ਸਿੰਘ (8) ਜੋ ਪਹਿਲੀ ਜਮਾਤ ਦਾ ਵਿਦਿਆਰਥੀ ਹੈ, ਆਪਣੇ ਘਰ ਦੇ ਬਾਹਰ ਖੇਡ ਰਹੇ ਸਨ | ਇਸ ਦੌਰਾਨ ਜਦੋਂ ਮੇਰੇ ਛੋਟਾ ਪੋਤਰਾ ਹਰਪ੍ਰੀਤ ਸਿੰਘ ਘਰ ਦੇ ਨਜ਼ਦੀਕ ਚੱਲਦੀ ਮੋਟਰ ਤੋਂ ਪਾਣੀ ਪੀਣ ਲਈ ਗਿਆ ਤਾਂ ਪਾਣੀ 'ਚ ਆ ਰਹੇ ਕਰੰਟ ਦਾ ਸ਼ਿਕਾਰ ਹੋ ਗਿਆ, ਇਹ ਵੇਖ ਕੇ ਜਦੋਂ ਮੇਰੇ ਵੱਡੇ ਪੋਤਰੇ ਸੁਖਪ੍ਰੀਤ ਸਿੰਘ ਨੇ ਉਸ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਤਾਂ ਉਹ ਵੀ ਕਰੰਟ ਦੀ ਲਪੇਟ 'ਚ ਆ ਗਿਆ | ਦੋਹਾਂ ਨੂੰ ਜ਼ਮੀਨ 'ਤੇ ਡਿੱਗਿਆ ਵੇਖ ਕੇ ਦਾਦਾ ਜੋਗਿੰਦਰ ਸਿੰਘ ਉਨ੍ਹਾਂ ਨੂੰ ਬਚਾਉਣ ਲਈ ਦੌੜਿਆ, ਪਰ ਉਸ ਦੇ ਪਹੰੁਚਣ ਤੋਂ ਪਹਿਲਾਂ ਹੀ ਦੋਹਾਂ ਭਰਾਵਾਂ ਦੀ ਮੌਤ ਹੋ ਚੁੱਕੀ ਸੀ | ਜੋਗਿੰਦਰ ਸਿੰਘ ਨੇ ਦੱਸਿਆ ਕਿ ਬੱਚਿਆਂ ਦਾ ਪਿਤਾ ਮਸਕਟ ਵਿਖੇ ਨੌਕਰੀ ਕਰਦਾ ਹੈ ਤੇ ਉਸ ਨੂੰ ਇਸ ਹਾਦਸੇ ਦੀ ਜਾਣਕਾਰੀ ਦੇ ਦਿੱਤੀ ਗਈ ਹੈ | ਮਾਸੂਮ ਬੱਚਿਆਂ ਦੀ ਮੌਤ ਕਾਰਨ ਮਾਂ ਦਾ ਰੋ-ਰੋ ਕੇ ਬੁਰਾ ਹਾਲ ਸੀ ਅਤੇ ਪਿੰਡ 'ਚ ਵੀ ਸੋਗ ਦਾ ਮਾਹੌਲ ਪਾਇਆ ਜਾ ਰਿਹਾ ਹੈ |

ਰਮਜ਼ਾਨ-ਉਲ-ਮੁਬਾਰਕ ਦਾ 21ਵਾਂ ਰੋਜ਼ਾ ਅੱਜ

ਮਾਲੇਰਕੋਟਲਾ, 26 ਮਈ (ਮੁਹੰਮਦ ਹਨੀਫ਼ ਥਿੰਦ) - ਰੋਜ਼ਾ ਰੱਖਣ ਦੀ ਸਮਾਂ ਸਾਰਣੀ ਇਸ ਪ੍ਰਕਾਰ ਹੈ | ਅੱਜ 27 ਮਈ ਦਿਨ ਸੋਮਵਾਰ ਨੂੰ ਰਮਜ਼ਾਨ-ਉਲ-ਮੁਬਾਰਕ ਦਾ 21ਵਾਂ ਰੋਜ਼ਾ ਖੋਲ੍ਹਣ (ਇਫ਼ਤਾਰ) ਦਾ ਸਮਾਂ ਸ਼ਾਮ 7:22 ਵਜੇ ਹੋਵੇਗਾ ਅਤੇ ਕੱਲ੍ਹ 28 ਮਈ ਨੂੰ ਰਮਜ਼ਾਨ-ਉਲ-ਮੁਬਾਰਕ ਦਾ ...

ਪੂਰੀ ਖ਼ਬਰ »

ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਨੌਜਵਾਨ ਦੀ ਮੌਤ

ਖਡੂਰ ਸਾਹਿਬ, 26 ਮਈ (ਮਾਨ ਸਿੰਘ)¸ਪੁਲਿਸ ਥਾਣਾ ਵੈਰੋਵਾਲ ਅਧੀਨ ਆਉਂਦੇ ਪਿੰਡ ਜਾਤੀ ਉਮਰਾ ਵਿਖੇ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਨੌਜਵਾਨ ਦੀ ਮੌਤ ਹੋ ਜਾਣ ਸਬੰਧੀ ਖ਼ਬਰ ਮਿਲੀ ਹੈ | ਮਿ੍ਤਕ ਦੇ ਚਾਚਾ ਸੁਖਰਾਮ ਸਿੰਘ, ਦਾਦੀ ਸੁਰਜੀਤ ਕੌਰ, ਭੈਣਾਂ ਹਰਪ੍ਰੀਤ ਕੌਰ, ਸਰਬਜੀਤ ...

ਪੂਰੀ ਖ਼ਬਰ »

ਨਰਾਇਣ ਕੁਟੀਆ ਨਰਾਇਣਗੜ੍ਹ ਵਿਖੇ ਧਾਰਮਿਕ ਸਮਾਗਮ ਅੱਜ ਤੋਂ

ਐਮਾਂ ਮਾਂਗਟ, 26 ਮਈ (ਗੁਰਾਇਆ)-ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਚਰਨਛੋਹ ਪ੍ਰਾਪਤ ਅਸਥਾਨ ਨਰਾਇਣ ਕੁਟੀਆ, ਨਰਾਇਣਗੜ੍ਹ ਵਿਖੇ ਸੰਤ ਹਰਜਿੰਦਰ ਸਿੰਘ ਮੰਝਪੁਰ ਵਾਲਿਆਂ ਦੀ ਰਹਿਨੁਮਾਈ ਹੇਠ 420ਵਾਂ ਪ੍ਰਕਾਸ਼ ਉਤਸਵ ਬਹੁਤ ਹੀ ਸ਼ਰਧਾ ਸਾਹਿਤ ਕਰਵਾਇਆ ਜਾ ਰਿਹਾ ਹੈ, ...

ਪੂਰੀ ਖ਼ਬਰ »

ਵਿਵਾਦਾਂ 'ਚ ਘਿਰੀ ਧਾਰਮਿਕ ਐਨੀਮੇਟਿਡ ਫ਼ਿਲਮ 'ਦਾਸਤਾਨ-ਏ-ਮੀਰੀ ਪੀਰੀ'

ਅੰਮਿ੍ਤਸਰ, 26 ਮਈ (ਜਸਵੰਤ ਸਿੰਘ ਜੱਸ)-ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਬਾਅਦ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਵਲੋਂ ਮੀਰੀ ਤੇ ਪੀਰੀ ਦੀਆਂ ਦੋ ਤਲਵਾਰਾਂ ਧਾਰਨ ਕੀਤੇ ਜਾਣ ਸਬੰਧੀ ਛਟਮ ਪੀਰ ਪ੍ਰੋਡਕਸ਼ਨਜ਼ ਅੰਮਿ੍ਤਸਰ ਵਲੋਂ ਬਣਾਈ ਗਈ ਐਨੀਮੇਟਿਡ ਧਾਰਮਿਕ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੋਆ ਵਿਖੇ ਗੁਰਮਤਿ ਸਮਾਗਮ

ਅੰਮਿ੍ਤਸਰ, 26 ਮਈ (ਸਟਾਫ ਰਿਪੋਰਟਰ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਬੇਤਮ (ਗੋਆ) ਵਿਖੇ ਵਿਸ਼ਾਲ ਗੁਰਮਤਿ ਸਮਾਗਮ ਸਜਾਇਆ ਗਿਆ, ਜਿਸ 'ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ...

ਪੂਰੀ ਖ਼ਬਰ »

ਕਈ ਹਲਕਿਆਂ 'ਚ ਬਰਸਾਤ ਹੋਣ ਕਾਰਨ ਬਿਜਲੀ ਦੀ ਖ਼ਪਤ 6400 ਮੈਗਾਵਾਟ ਤੱਕ ਹੀ ਸਿਮਟੀ

ਪਟਿਆਲਾ, 26 ਮਈ (ਜਸਪਾਲ ਸਿੰਘ ਢਿੱਲੋਂ)- ਉੱਤਰੀ ਭਾਰਤ 'ਚ ਇਹ ਮਹੀਨਾ ਖ਼ੁਸ਼ਕ ਹਵਾਵਾਂ ਭਾਵ ਲੂ ਵਾਲਾ ਹੁੰਦਾ ਹੈ ਜਿਸ ਕਰਕੇ ਤਾਪਮਾਨ ਵੀ 40 ਦਰਜੇ ਸੈਂਟੀਗਰੇਡ ਨੂੰ ਪਾਰ ਕਰ ਜਾਂਦਾ ਹੈ ਪਰ ਰਾਜ ਦੇ ਕਈ ਹਲਕਿਆਂ 'ਚ ਹੋਈ ਬਰਸਾਤ ਕਾਰਨ ਤਾਪਮਾਨ ਘੱਟ ਗਿਆ ਹੈ | ਤਾਪਮਾਨ ਦੀ ...

ਪੂਰੀ ਖ਼ਬਰ »

ਸਾਹਨੇਵਾਲ 'ਚ ਕੈਬਨਿਟ ਮੰਤਰੀ ਆਸ਼ੂ ਨੇ ਸ਼ੈਲਰ ਮਾਲਕਾਂ ਦੀਆਂ ਸੁਣੀਆਂ ਮੁਸ਼ਕਿਲਾਂ

ਸਾਹਨੇਵਾਲ 26 ਮਈ (ਅਮਰਜੀਤ ਸਿੰਘ ਮੰਗਲੀ)- ਪੰਜਾਬ ਰਾਈਸ ਮਿੱਲਰ ਐਸੋਸੀਏਸ਼ਨ ਅਤੇ ਬਿਜ਼ਨਸ ਇੰਪਾਇਅਰ ਦੁਆਰਾ ਸਾਹਨੇਵਾਲ ਦੇ ਜ਼ਿਫਕੋ ਰਿਸੋਰਟ 'ਚ ਤਿੰਨ ਦਿਨਾਂ ਦੀ ਰਾਈਸ ਪ੍ਰੋ-ਟੈਕ ਐਕਸਪੋ 'ਚ ਅੱਜ ਪੰਜਾਬ ਦੇ ਖਾਦ ਮੰਤਰੀ ਸ੍ਰੀ ਭਾਰਤ ਭੂਸ਼ਨ ਆਸ਼ੂ ਮੁੱਖ ਮਹਿਮਾਨ ...

ਪੂਰੀ ਖ਼ਬਰ »

ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਦੀ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਨਾਲ ਮੀਟਿੰਗ ਅੱਜ

ਲੁਧਿਆਣਾ, 26 ਮਈ (ਸਲੇਮਪੁਰੀ)-ਪੰਜਾਬ ਸਰਕਾਰ ਵਲੋਂ ਆਪਣੇ ਵਾਅਦੇ ਮੁਤਾਬਿਕ ਮੁਲਾਜ਼ਮਾਂ ਨਾਲ ਵੱਖ-ਵੱਖ ਮੰਗਾਂ ਦੇ ਨਿਪਟਾਰੇ ਲਈ ਕੱਲ੍ਹ 27 ਮਈ ਨੂੰ ਚੰਡੀਗੜ੍ਹ ਸਥਿਤ ਪੰਜਾਬ ਸਕੱਤਰੇਤ 'ਚ ਮੀਟਿੰਗ ਰੱਖੀ ਗਈ ਹੈ | ਮੁਲਾਜ਼ਮ ਸੰਘਰਸ਼ ਕਮੇਟੀ ਦੇ ਸੂਬਾਈ ਆਗੂ ਰਣਜੀਤ ...

ਪੂਰੀ ਖ਼ਬਰ »

'ਲਾਈਏ ਜੇ ਯਾਰੀਆਂ' ਨਾਲ ਅਮਰਿੰਦਰ ਗਿੱਲ ਨੇ ਮੁੜ ਲਿਆ ਰਿਸਕ

ਜਲੰਧਰ, 26 ਮਈ (ਅ.ਬ.)- ਪੰਜਾਬੀ ਗਾਇਕ ਤੇ ਅਦਾਕਾਰ ਅਮਰਿੰਦਰ ਗਿੱਲ ਇਕਲੌਤਾ ਅਜਿਹਾ ਕਲਾਕਾਰ ਹੈ, ਜਿਹੜਾ ਹਮੇਸ਼ਾ ਆਪਣੇ ਪ੍ਰਸ਼ੰਸਕਾਂ ਦੇ ਸਿਰ 'ਤੇ ਵੱਡੇ-ਵੱਡੇ ਰਿਸਕ ਲੈਣ ਨੂੰ ਤਿਆਰ ਰਹਿੰਦਾ ਹੈ | ਹੋਰ ਕਮਾਲ ਦੀ ਗੱਲ ਕਿ ਉਹ ਹਰ ਵਾਰ ਸਫ਼ਲ ਵੀ ਹੁੰਦਾ ਹੈ | ਪੰਜਾਬੀ ਫ਼ਿਲਮ ...

ਪੂਰੀ ਖ਼ਬਰ »

ਪਾਣੀ ਬਚਾ ਕੇ ਹੁਣ ਤੱਕ 300 ਕਿਸਾਨਾਂ ਨੇ ਲੱਖਾਂ ਕਮਾਏ

ਜਲੰਧਰ, 26 ਮਈ (ਸ਼ਿਵ ਸ਼ਰਮਾ)-ਰਾਜ ਵਿਚ ਕਈ ਜਗ੍ਹਾ ਜ਼ਮੀਨ 'ਚ ਪਾਣੀ ਕਾਫ਼ੀ ਹੇਠਾਂ ਜਾਣ ਤੋਂ ਬਾਅਦ ਪਾਵਰਕਾਮ ਵਲੋਂ ਸ਼ੁਰੂ ਕੀਤੀ ਯੋਜਨਾਾ ਤਹਿਤ ਰਾਜ ਵਿਚ 300 ਕਿਸਾਨਾਂ ਨੇ ਪਾਣੀ ਬਚਾ ਕੇ ਲੱਖਾਂ ਰੁਪਏ ਕਮਾਏ ਹਨ | ਸਰਕਾਰ ਦੀ ਵਿੱਤੀ ਮਦਦ ਨਾਲ ਚੱਲ ਰਹੀ ਇਸ ਯੋਜਨਾ ਤੋਂ ...

ਪੂਰੀ ਖ਼ਬਰ »

ਜੰਗ-ਏ-ਆਜ਼ਾਦੀ 'ਚ 'ਤੋਪਾਂ ਦੇ ਜਿਨ੍ਹਾਂ ਨੇ ਮੂੰਹ ਮੋੜੇ' ਨਾਟਕ ਕਰਵਾਇਆ

ਜਲੰਧਰ, 26 ਮਈ (ਅ.ਬ)-ਜੰਗ-ਏ-ਆਜ਼ਾਦੀ ਯਾਦਗਾਰ ਕਰਤਾਰਪੁਰ ਵਿਖੇ ਡਾ: ਸਾਹਿਬ ਸਿੰਘ ਦੀ ਨਿਰਦੇਸ਼ਨਾ ਅਧੀਨ ਨਾਮਧਾਰੀ ਲਹਿਰ ਨਾਲ ਸਬੰਧਿਤ ਨਾਟਕ 'ਤੋਪਾਂ ਦੇ ਜਿਨ੍ਹਾਂ ਨੇ ਮੂੰਹ ਮੋੜੇ' ਖੇਡਿਆ ਗਿਆ | ਪੰਜਾਬ ਸੰਗੀਤ ਨਾਟਕ ਅਕਾਦਮੀ ਦੇ ਸਹਿਯੋਗ ਨਾਲ ਖੇਡੇ ਗਏ ਇਸ ਨਾਟਕ ਨੇ ...

ਪੂਰੀ ਖ਼ਬਰ »

ਚੱਲਣ-ਫ਼ਿਰਨ ਤੋਂ ਅਸਮਰੱਥ ਬੱਚੇ ਨੂੰ ਫ਼ਿਜ਼ੀਓਥਰੈਪੀ ਨੇ ਚੱਲਣ-ਫਿਰਨ ਦੇ ਕਾਬਲ ਬਣਾਇਆ-ਡਾ: ਬਾਵਾ

ਅੰਮਿ੍ਤਸਰ, 26 ਮਈ (ਰੇਸ਼ਮ ਸਿੰਘ)-ਜਨਮ ਤੋਂ ਹੀ ਚੱਲਣ-ਫ਼ਿਰਨ ਤੋਂ ਅਸਮਰਥ 9 ਸਾਲਾ ਇਕ ਬੱਚੇ ਦੀ ਜ਼ਿੰਦਗੀ ਲਈ ਨਿਊਰੋਫ਼ਿਜ਼ਿਓਥਰੈਪੀ ਦਾ ਇਲਾਜ ਕਾਰਗਾਰ ਸਾਬਤ ਹੋਇਆ ਹੈ ਤੇ ਇਲਾਜ ਉਪਰੰਤ ਇਹ ਬੱਚਾ ਖ਼ੁਦ ਉਠਣ-ਬੈਠਣ ਤੋਂ ਇਲਾਵਾ ਚੱਲਣ-ਫ਼ਿਰਨ ਦੇ ਵੀ ਅਸਮਰਥ ਹੋ ਗਿਆ ਹੈ ...

ਪੂਰੀ ਖ਼ਬਰ »

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੀੜ ਨਾ ਦੇਣ ਦੇ ਵਿਰੋਧ 'ਚ ਸਿੱਖ ਜਥੇਬੰਦੀਆਂ ਵਲੋਂ ਰੋਸ ਧਰਨਾ

ਰਾਜਪੁਰਾ, 26 ਮਈ (ਰਣਜੀਤ ਸਿੰਘ)-ਰਾਜਪੁਰਾ-ਪਟਿਆਲਾ ਜੀ.ਟੀ. ਰੋਡ 'ਤੇ ਅੱਜ ਪਿੰਡ ਨਰੜੂ ਵਾਸੀਆਂ ਨੇ ਸਰਪੰਚ ਜਤਿੰਦਰ ਕੌਰ, ਦਮਦਮੀ ਟਕਸਾਲ ਦੇ ਰਾਜਪੁਰਾ ਦੇ ਮੁਖੀ ਬਾਬਾ ਬਰਜਿੰਦਰ ਸਿੰਘ ਪਰਵਾਨਾ, ਯੂਨਾਈਟਿਡ ਸਿੱਖ ਜਥੇਬੰਦੀ ਦੇ ਪ੍ਰਧਾਨ ਜਸਵਿੰਦਰ ਸਿੰਘ ਨੇ ਸ੍ਰੀ ਗੁਰੂ ...

ਪੂਰੀ ਖ਼ਬਰ »

ਰਿਜ਼ਰਵ ਬੈਂਕ ਦੇ ਗਵਰਨਰ ਵਲੋਂ ਵਿੱਤ ਮੰਤਰੀ ਨਾਲ ਮੁਲਾਕਾਤ

ਨਵੀਂ ਦਿੱਲੀ, 26 ਮਈ (ਏਜੰਸੀ)-ਮੀਡੀਆ ਦੇ ਕੁਝ ਹਿੱਸਿਆਂ 'ਚ ਵਿੱਤ ਮੰਤਰੀ ਅਰੁਣ ਜੇਤਲੀ ਦੀ ਸਿਹਤ ਸਬੰਧੀ ਚੱਲ ਰਹੀਆਂ ਰਿਪੋਰਟਾਂ ਦਰਮਿਆਨ ਰਿਜ਼ਰਵ ਬੈਂਕ ਦੇ ਗਵਰਨਰ ਸ਼ਕਤੀਕਾਂਤ ਦਾਸ ਨੇ ਅੱਜ ਵਿੱਤ ਮੰਤਰੀ ਅਰੁਣ ਜੇਤਲੀ ਨਾਲ ਮੁਲਾਕਾਤ ਕੀਤੀ | ਇਸ ਸਬੰਧੀ ਗਵਰਨਰ ਨੇ ...

ਪੂਰੀ ਖ਼ਬਰ »

ਇਰਾਕੀ ਅਦਾਲਤ ਵਲੋਂ ਆਈ.ਐਸ. ਦੇ 3 ਫ਼ਰਾਂਸੀਸੀ ਮੈਂਬਰਾਂ ਨੂੰ ਮੌਤ ਦੀ ਸਜ਼ਾ

ਬਗਦਾਦ, 26 ਮਈ (ਏਜੰਸੀ)-ਬਗਦਾਦ ਦੀ ਇਕ ਅਦਾਲਤ ਨੇ ਆਈ.ਐਸ. ਦੇ ਮੈਂਬਰਾਂ ਵਜੋਂ ਤਿੰਨ ਫ਼ਰਾਂਸੀਸੀ ਨਾਗਰਿਕਾਂ ਨੂੰ ਮੌਤ ਦੀ ਸਜ਼ਾ ਸੁਣਾਈ ਹੈ | ਇਹ ਜਾਣਕਾਰੀ ਇਕ ਇਰਾਕੀ ਨਿਆਇਕ ਅਧਿਕਾਰੀ ਨੇ ਦਿੱਤੀ | ਅਧਿਕਾਰੀ ਨੇ ਦੱਸਿਆ ਕਿ ਇਹ ਤਿੰਨੇ ਉਨ੍ਹਾਂ 12 ਫ਼ਰਾਂਸੀਸੀ ...

ਪੂਰੀ ਖ਼ਬਰ »

ਥੈਰੇਸਾ ਵਲੋਂ ਮੋਦੀ ਨਾਲ ਫੋਨ 'ਤੇ ਗੱਲਬਾਤ

ਲੰਡਨ, 26 ਮਈ (ਏਜੰਸੀ)- ਬਰਤਾਨੀਆ ਦੇ ਪ੍ਰਧਾਨ ਮੰਤਰੀ ਅਹੁਦੇ ਤੋਂ ਅਸਤੀਫਾ ਦੇਣ ਦਾ ਐਲਾਨ ਕਰ ਚੁੱਕੀ ਥੈਰੇਸਾ ਮੇਅ ਨੇ ਅੱਜ ਆਪਣੇ ਭਾਰਤੀ ਹਮਰੁਤਬਾ ਨਰਿੰਦਰ ਮੋਦੀ ਨਾਲ ਟੈਲੀਫੋਨ 'ਤੇ ਗੱਲਬਾਤ ਕੀਤੀ ਤੇ ਚੋਣਾਂ 'ਚ ਜਿੱਤ ਦੀ ਵਧਾਈ ਦਿੱਤੀ | ਇਸ ਮੌਕੇ ਦੋਵਾਂ ਨੇਤਾਵਾਂ ਨੇ ...

ਪੂਰੀ ਖ਼ਬਰ »

ਸੀ.ਬੀ.ਆਈ. ਵਲੋਂ ਕੋਲਕਾਤਾ ਦੇ ਸਾਬਕਾ ਪੁਲਿਸ ਮੁਖੀ ਨੂੰ ਸੰਮਨ-ਅੱਜ ਪੇਸ਼ ਹੋਣ ਲਈ ਕਿਹਾ

ਨਵੀਂ ਦਿੱਲੀ, 26 ਮਈ (ਏਜੰਸੀ)- ਸੀ.ਬੀ.ਆਈ. ਨੇ ਕੋਲਕਾਤਾ ਦੇ ਸਾਬਕਾ ਪੁਲਿਸ ਮੁਖੀ ਨੂੰ ਸੰਮਨ ਭੇਜੇ ਹਨ ਅਤੇ ਸਾਰਧਾ ਪੋਂਜ਼ੀ ਘੁਟਾਲੇ ਮਾਮਲੇ 'ਚ ਪੁੱਛਗਿੱਛ ਲਈ 27 ਮਈ ਸੋਮਵਾਰ ਨੂੰ ਜਾਂਚ ਏਜੰਸੀ ਸਾਹਮਣੇ ਪੇਸ਼ ਹੋਣ ਲਈ ਕਿਹਾ ਹੈ | ਅਧਿਕਾਰੀਆਂ ਨੇ ਦੱਸਿਆ ਕਿ 1989 ਬੈਚ ਦੇ ...

ਪੂਰੀ ਖ਼ਬਰ »

ਨਵੇਂ ਚੁਣੇ ਗਏ ਲੋਕ ਸਭਾ ਮੈਂਬਰਾਂ 'ਚੋਂ 43 ਫ਼ੀਸਦੀ ਅਪਰਾਧਿਕ ਰਿਕਾਰਡ ਵਾਲੇ

ਨਵੀਂ ਦਿੱਲੀ, 26 ਮਈ (ਪੀ. ਟੀ. ਆਈ.)-ਲੋਕਤੰਤਰਿਕ ਸੁਧਾਰਾਂ ਬਾਰੇ ਐਸੋਸੀਏਸ਼ਨ (ਏ.ਡੀ.ਆਰ.) ਮੁਤਾਬਿਕ ਨਵੇਂ ਚੁਣੇ ਗਏ ਲੋਕ ਸਭਾ ਮੈਂਬਰਾਂ 'ਚੋਂ ਕਰੀਬ ਅੱਧਿਆਂ 'ਤੇ ਅਪਰਾਧਿਕ ਮਾਮਲੇ ਦਰਜ ਹਨ, ਜੋ 2014 ਦੇ ਮੁਕਾਬਲੇ 26 ਫ਼ੀਸਦੀ ਵੱਧ ਹੈ | ਜਿੱਤੇ ਹੋਏ 539 ਸੰਸਦ ਮੈਂਬਰਾਂ ਦੇ ਕੀਤੇ ...

ਪੂਰੀ ਖ਼ਬਰ »

ਗੁਰਦੁਆਰਾ ਗੁਰ ਪ੍ਰਕਾਸ਼ ਖੇੜੀ ਵਿਖੇ ਦਰਬਾਰ ਸਾਹਿਬ ਦੀ ਨਵੀਂ ਇਮਾਰਤ ਦਾ ਸ਼ੁੱਭ ਆਰੰਭ

ਸੰਗਰੂਰ, 26 ਮਈ (ਸੁਖਵਿੰਦਰ ਸਿੰਘ ਫੁੱਲ)- ਗੁਰਦੁਆਰਾ ਗੁਰਪ੍ਰਕਾਸ ਖੇੜੀ ਵਿਖੇ ਬਾਬਾ ਦਲੇਰ ਸਿੰਘ ਖ਼ਾਲਸਾ ਦੀ ਅਗਵਾਈ ਹੇਠ ਸਾਲਾਨਾ ਧਾਰਮਿਕ ਦੀਵਾਨ ਸਜਾਇਆ ਗਿਆ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸਜਾਏ ਗਏ ਦੀਵਾਨ ਦੌਰਾਨ ਵੱਡੀ ਗਿਣਤੀ 'ਚ ਸੰਗਤਾਂ ...

ਪੂਰੀ ਖ਼ਬਰ »

ਨਾਰਾਇਣ ਕੁਟੀਆ ਨਰਾਇਣਗੜ੍ਹ ਵਿਖੇ ਧਾਰਮਿਕ ਸਮਾਗਮ ਅੱਜ ਤੋਂ

ਐਮਾਂ ਮਾਂਗਟ, 26 ਮਈ (ਗੁਰਾਇਆ)-ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਚਰਨਛੋਹ ਪ੍ਰਾਪਤ ਅਸਥਾਨ ਨਰਾਇਣ ਕੁਟੀਆ, ਨਰਾਇਣਗੜ੍ਹ ਵਿਖੇ ਸੰਤ ਹਰਜਿੰਦਰ ਸਿੰਘ ਮੰਝਪੁਰ ਵਾਲਿਆਂ ਦੀ ਰਹਿਨੁਮਾਈ ਹੇਠ 420ਵਾਂ ਪ੍ਰਕਾਸ਼ ਉਤਸਵ ਬਹੁਤ ਹੀ ਸ਼ਰਧਾ ਸਾਹਿਤ ਕਰਵਾਇਆ ਜਾ ਰਿਹਾ ਹੈ, ...

ਪੂਰੀ ਖ਼ਬਰ »

ਕੈਨੇਡੀਅਨ ਅਕੈਡਮੀ ਨੇ ਲਗਵਾਇਆ ਇਕ ਹੋਰ ਆਸਟ੍ਰੇਲੀਆ ਦਾ ਸਟੱਡੀ ਵੀਜ਼ਾ

ਫ਼ਰੀਦਕੋਟ, 26 ਮਈ (ਜਸਵੰਤ ਸਿੰਘ ਪੁਰਬਾ)-ਗੀਤਿਕ ਸਪੁੱਤਰੀ ਰਾਜਿੰਦਰ ਕੁਮਾਰ ਵਾਸੀ ਬਰਨਾਲਾ ਨੇ ਦੱਸਿਆ ਕਿ ਉਸ ਨੇ ਆਪਣੀ ਬਾਰ੍ਹਵੀਂ ਦੀ ਪੜ੍ਹਾਈ ਕਰਨ ਤੋਂ ਬਾਅਦ ਆਈਲੈਟਸ ਕੀਤੀ | ਜਿਸ 'ਚੋਂ ਉਸ ਨੂੰ 6 (5.5) ਬੈਂਡ ਪ੍ਰਾਪਤ ਕੀਤੇ ਅਤੇ ਉਸ ਨੇ ਅਗਲੀ ਪੜ੍ਹਾਈ ਵਿਦੇਸ਼ 'ਚ ਕਰਨ ...

ਪੂਰੀ ਖ਼ਬਰ »

ਪਾਕਿ 'ਚ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਅੰਮਿ੍ਤਸਰ, 26 ਮਈ (ਸੁਰਿੰਦਰ ਕੋਛੜ)-ਸਿੱਖ ਫਾਊਾਡੇਸ਼ਨ ਸ੍ਰੀ ਨਨਕਾਣਾ ਸਾਹਿਬ ਵਲੋਂ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੂਹ ਸੰਗਤ ਦੇ ਸਹਿਯੋਗ ਨਾਲ ਸ੍ਰੀ ਗੁਰੂ ਅਮਰ ਦਾਸ ਜੀ ਦਾ ਪ੍ਰਕਾਸ਼ ਪੁਰਬ ਸ੍ਰੀ ਨਨਕਾਣਾ ਸਾਹਿਬ ਦੇ ਗੁਰਦੁਆਰਾ ਸ੍ਰੀ ਪੱਟੀ ...

ਪੂਰੀ ਖ਼ਬਰ »

ਪੱਛਮੀ ਬੰਗਾਲ ਸਰਕਾਰ ਵਲੋਂ ਰਾਜੀਵ ਕੁਮਾਰ ਸਣੇ 11 ਆਈ.ਪੀ.ਐਸ. ਅਧਿਕਾਰੀ ਮੁੜ ਬਹਾਲ

ਕੋਲਕਾਤਾ, 26 ਮਈ (ਏਜੰਸੀ)-ਚੋਣ ਕਮਿਸ਼ਨ ਵਲੋਂ ਆਦਰਸ਼ ਜ਼ਾਬਤਾ ਹਟਾਏ ਜਾਣ ਤੋਂ ਜਲਦ ਬਾਅਦ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਰਾਜੀਵ ਕੁਮਾਰ ਸਮੇਤ 11 ਆਈ.ਪੀ.ਐਸ. ਅਧਿਕਾਰੀਆਂ ਨੂੰ ਉਨ੍ਹਾਂ ਦੇ ਪੁਰਾਣੇ ਅਹੁਦਿਆਂ 'ਤੇ ਮੁੜ ਬਹਾਲ ਕਰ ਦਿੱਤਾ ਹੈ | ਸੂਬੇ ਦੇ ...

ਪੂਰੀ ਖ਼ਬਰ »

ਧਮਕੀ ਤੋਂ ਬਾਅਦ ਏਅਰ ਏਸ਼ੀਆ ਦਾ ਜਹਾਜ਼ ਐਮਰਜੈਂਸੀ ਹਾਲਾਤ 'ਚ ਉਤਾਰਿਆ

ਕੋਲਕਾਤਾ, 26 ਮਈ (ਏਜੰਸੀ)- ਕੋਲਕਾਤਾ ਹਵਾਈ ਅੱਡੇ 'ਤੇ ਬੈਗਡੋਗਰਾ- ਕੋਲਕਾਤਾ ਉਡਾਣ ਦੀ ਹੰਗਾਮੀ ਹਾਲਤ 'ਚ ਲੈਡਿੰਗ ਕਰਾਈ ਗਈ | ਜਾਣਕਾਰੀ ਅਨੁਸਾਰ ਬੈਂਗਲੁਰੂ ਹਵਾਈ ਅੱਡੇ 'ਤੇ ਇਕ ਧਮਕੀ ਭਰਿਆ ਫੋਨ ਆਇਆ ਸੀ, ਜਿਸ ਵਿਚ ਏਅਰ ਏਸ਼ੀਆ ਦੀ ਫਲਾਈਟ 'ਤੇ ਹਮਲਾ ਕਰਨ ਦੀ ਸੂਚਨਾ ...

ਪੂਰੀ ਖ਼ਬਰ »

ਗੁੜਗਾਓਾ 'ਚ ਰਵਾਇਤੀ ਟੋਪੀ ਪਾਉਣ ਕਰਕੇ ਮੁਸਲਿਮ ਨੌਜਵਾਨ ਦੀ ਕੁੱਟਮਾਰ

ਗੁੜਗਾਓਾ, 26 ਮਈ (ਪੀ. ਟੀ. ਆਈ.)-ਇੱਥੇ ਚਾਰ ਅਣਪਛਾਤੇ ਨੌਜਵਾਨਾਂ ਨੇ 25 ਸਾਲਾ ਇਕ ਮੁਸਲਿਮ ਨੌਜਵਾਨ ਦੀ ਰਵਾਇਤੀ ਟੋਪੀ ਪਾਉਣ ਕਰਕੇ ਕੁੱਟਮਾਰ ਕਰ ਦਿੱਤੀ | ਪੀੜਤ ਦੀ ਪਛਾਣ ਮੁਹੰਮਦ ਬਰਕਰ ਆਲਮ ਵਜੋਂ ਹੋਈ ਹੈ, ਜੋ ਬਿਹਾਰ ਦਾ ਵਸਨੀਕ ਹੈ ਅਤੇ ਫ਼ਿਲਹਾਲ ਗੁੜਗਾਓਾ 'ਚ ਜਾਕੂਬ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX