ਤਾਜਾ ਖ਼ਬਰਾਂ


ਸਿਖਿਆ ਮੰਤਰੀ ਵੱਲੋਂ ਪ੍ਰਵਾਸੀ ਮਜ਼ਦੂਰਾਂ ਲਈ ਸਕੂਲ ਖੋਲ੍ਹਣ ਦੇ ਆਦੇਸ਼
. . .  1 day ago
ਲੋਹਟਬੱਦੀ, 30 ਮਾਰਚ (ਕੁਲਵਿੰਦਰ ਸਿੰਘ ਡਾਂਗੋ) - ਕੋਰੋਨਾ ਵਾਇਰਸ ਕਾਰਨ ਪੰਜਾਬ ਅੰਦਰ ਠੱਪ ਹੋਏ ਕੰਮ ਕਾਰ ਉਪਰੰਤ ਕਮਾਈ ਦਾ ਸਾਧਨ ਨਾ ਹੋਣ ਅਤੇ ਪੇਟ ਭਰਨ ਲਈ ਰਾਸ਼ਨ ਦੀ ਘਾਟ ਨੂੰ ਦੇਖਦਿਆਂ ਕਰਫ਼ਿਊ ਦੌਰਾਨ ਪੈਦਲ ਹੀ ਆਪਣੇ ...
ਅੱਜ ਦਿੱਲੀ ਵਿਚ ਕੋਰੋਨਾ ਵਾਇਰਸ ਦੇ 25 ਨਵੇਂ ਕੇਸ, 97 ਕੇਸਾਂ ਦੀ ਪੁਸ਼ਟੀ
. . .  1 day ago
ਸ਼ੱਕੀ ਮਿ੍ਤਕ ਮਰੀਜ਼ ਦੇ ਅੰਤਿਮ ਸੰਸਕਾਰ ਨੂੰ ਲੈ ਕੇ ਪਿਆ ਰੋਲਾ
. . .  1 day ago
ਫ਼ਿਰੋਜ਼ਪੁਰ 30 ਮਾਰਚ ( ਜਸਵਿੰਦਰ ਸਿੰਘ ਸੰਧੂ ) ਸ਼ੱਕੀ ਮਰੀਜ ਸੁਖਦੇਵ ਸਿੰਘ ਪੁੱਤਰ ਅਜੈਬ ਸਿੰਘ ਵਾਸੀ ਗੋਬਿੰਦ ਨਗਰੀ ਫ਼ਿਰੋਜ਼ਪੁਰ ਸ਼ਹਿਰ ਦੀ ਹੋਈ ਮੌਤ ਦਾ ਕਾਰਣ ਬੇਸ਼ਕ ਅਜੇ ਸਪੱਸ਼ਟ ਨਹੀਂ ਹੋ ਸਕਿਆ ਕਿ ਉਕਤ ਵਿਅਕਤੀ ...
ਪਿੰਡ ਭੂਨੋ ਦੇ 10 ਸ਼ੱਕੀ ਮਰੀਜ਼ਾਂ ਦੀ ਰਿਪੋਰਟ ਨਾਂਹ ਪੱਖੀ
. . .  1 day ago
ਮਾਹਿਲਪੁਰ 30 ਮਾਰਚ (ਦੀਪਕ ਅਗਨੀਹੋਤਰੀ)- ਬਲਾਕ ਮਾਹਿਲਪੁਰ ਦੇ ਪਿੰਡ ਭੂਨੋ ਦੇ ਮੋਰਾਂਵਾਲੀ ਦੇ ਕਰੋਨਾ ਨਾਲ ਮਰੇ ਰਿਸ਼ਤੇਦਾਰ ਹਰਭਜਨ ਸਿੰਘ ਦੀ ਮੌਤ ਤੋਂ ਬਾਦ ਉਸ ਦੇ ਪਿੰਡ ਭੂਨੋ ਦੇ 10 ਰਿਸ਼ਤੇਦਾਰਾਂ ਦੇ ...
ਡਿਪਟੀ ਕਮਿਸ਼ਨਰ ਦੀ ਅਪੀਲ ਨੂੰ ਜਲੰਧਰ ਵਾਸੀਆਂ ਵਲੋਂ ਭਰਵਾਂ ਹੁੰਗਾਰਾ ,ਇਕੱਤਰ ਹੋਏ 21.10 ਲੱਖ ਰੁਪਏ
. . .  1 day ago
ਕੋਰੋਨਾ ਵਾਇਰਸ ਨਾਲ ਪੰਜਾਬ 'ਚ ਤੀਜੀ ਮੌਤ
. . .  1 day ago
ਪਟਿਆਲਾ ,30 ਮਾਰਚ { ਅਮਨਦੀਪ ਸਿੰਘ }- ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ। ਪੰਜਾਬ 'ਚ ਵੀ ਕੋਰੋਨਾ ਵਾਇਰਸ ਦੇ ਲਗਾਤਾਰ ਮਾਮਲੇ ਸਾਹਮਣੇ ਆ ਰਹੇ ਹਨ। ਹੁਣ ਤਕ ਕੋਰਨਾਵਾਇਰਸ ਦੇ 42 ਪਾਜ਼ੀਟਿਵ ਕੇਸ ...
ਜਲੰਧਰ : ਕੋਰੋਨਾ ਵਾਇਰਸ 'ਤੇ ਬੰਦ 13 ਅਪ੍ਰੈਲ ਤੱਕ
. . .  1 day ago
ਉਪ ਪੁਲਿਸ ਕਪਤਾਨ ਪਾਤੜਾਂ ਵੱਲੋਂ ਹਰਿਆਣਾ ਰਾਜ ਨਾਲ ਲੱਗਦੀਆਂ ਸਰਹੱਦਾਂ ‘ਤੇ ਚੌਕਸੀ ਵਧਾਈ
. . .  1 day ago
ਪਾਤੜਾਂ 30 ਮਾਰਚ (ਗੁਰਇਕਬਾਲ ਸਿੰਘ ਖ਼ਾਲਸਾ)- ਕਰੋਨਾ ਵਾਇਰਸ ਦੇ ਵਧਦੇ ਪ੍ਰਭਾਵ ਨੂੰ ਰੋਕਣ ਲਈ ਪੰਜਾਬ ਅੰਦਰ ਲਗਾਏ ਗਏ ਕਰਫਿਊ ਦੌਰਾਨ ਉਪ ਪੁਲਿਸ ਕਪਤਾਨ ਪਾਤੜਾਂ ਵੱਲੋਂ ਹਰਿਆਣਾ ਰਾਜ ਨਾਲ ਲੱਗਦੇ ਇੰਟਰਸਟੇਟ ...
ਡਿਪਟੀ ਕਮਿਸ਼ਨਰ ਵੱਲੋਂ ਪ੍ਰਵਾਸੀ ਮਜ਼ਦੂਰਾਂ ਨੂੰ ਡਰ ਕੇ ਜ਼ਿਲ੍ਹਾ ਨਾ ਛੱਡਣ ਦੀ ਅਪੀਲ
. . .  1 day ago
ਜਲੰਧਰ, 30 ਮਾਰਚ (ਚਿਰਾਗ਼ ਸ਼ਰਮਾ)- ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਪ੍ਰਵਾਸੀ ਮਜ਼ਦੂਰਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਹਾਲਤ ਵਿਚ ਡਰ ...
ਐੱਸ.ਡੀ.ਐੱਮ. ਸ਼ਾਹਕੋਟ ਵੱਲੋਂ ਰਾਸ਼ਨ ਦੀ ਵੰਡ ਸਬੰਧੀ ਨੋਡਲ ਅਫ਼ਸਰ ਨਿਯੁਕਤ
. . .  1 day ago
ਸ਼ਾਹਕੋਟ, 30 ਮਾਰਚ (ਅਜ਼ਾਦ ਸਚਦੇਵਾ) - ਕੋਰੋਨਾ ਵਾਇਰਸ ਦੇ ਪੂਰੇ ਵਿਸ਼ਵ ਵਿਚ ਦਹਿਸ਼ਤ ਫੈਲਾਈ ਹੈ, ਜਿਸ ਨੂੰ ਸਰਕਾਰ ਵੱਲੋਂ ਵੀ ਮਹਾਂਮਾਰੀ ਬਿਮਾਰੀ ਘੋਸ਼ਿਤ...
ਮਹਾਂਮਾਰੀ ਦੇ ਪ੍ਰਕੋਪ ਕਾਰਨ ਅੰਮ੍ਰਿਤਸਰ ਜੇਲ੍ਹ 'ਚੋਂ ਛੱਡੇ ਗਏ 289 ਕੈਦੀ
. . .  1 day ago
ਅੰਮ੍ਰਿਤਸਰ, 30 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)- ਕੋਵਿਡ-19 ਮਹਾਂਮਾਰੀ ਦੇ ਵਧਦੇ ਪ੍ਰਕੋਪ ਦੇ ਚੱਲਦਿਆਂ ਸੂਬੇ ਦੀਆਂ ਜੇਲ੍ਹਾਂ 'ਚ ...
ਕੋਰੋਨਾ ਵਾਇਰਸ ਤੋਂ ਪੀੜਤ ਹਰਭਜਨ ਸਿੰਘ ਦਾ ਪਿੰਡ ਮੋਰਾਂਵਾਲੀ 'ਚ ਕੀਤਾ ਗਿਆ ਅੰਤਿਮ ਸਸਕਾਰ
. . .  1 day ago
ਗੜ੍ਹਸ਼ੰਕਰ, 30 ਮਾਰਚ (ਧਾਲੀਵਾਲ)- ਗੜ੍ਹਸ਼ੰਕਰ ਦੇ ਪਿੰਡ ਮੋਰਾਂਵਾਲੀ ਦੇ ਕੋਰੋਨਾ ਵਾਇਰਸ ਤੋਂ ਪੀੜਤ 62 ਸਾਲਾ ਵਿਅਕਤੀ ਹਰਭਜਨ ...
ਦਿਲਜੀਤ ਦੁਸਾਂਝ ਵੱਲੋਂ ਪੀ.ਐਮ ਕੇਅਰਜ਼ ਫ਼ੰਡ ਦੇ ਲਈ 20 ਲੱਖ ਰੁਪਏ ਦੇਣ ਦਾ ਐਲਾਨ
. . .  1 day ago
ਜਲੰਧਰ, 30 ਮਾਰਚ (ਅ.ਬ)- ਪੰਜਾਬੀ ਗਾਇਕ ਦਿਲਜੀਤ ਦੁਸਾਂਝ ਨੇ ਕੋਰੋਨਾ ਵਾਇਰਸ ਦੇ ਪੀੜਤਾਂ ਦੀ ਸਹਾਇਤਾ ਦੇ ਲਈ ...
ਕੋਰੋਨਾ ਵਾਇਰਸ ਦੇ ਦੋ ਸ਼ੱਕੀ ਮਰੀਜ਼ਾਂ 'ਚੋਂ ਇਕ ਦੀ ਮੌਤ
. . .  1 day ago
ਫ਼ਿਰੋਜ਼ਪੁਰ, 30 ਮਾਰਚ (ਜਸਵਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਜ਼ਿਲ੍ਹੇ 'ਚੋਂ ਮਿਲੇ ਕੋਰੋਨਾ ਵਾਇਰਸ ਦੇ ਦੋ ਸ਼ੱਕੀ ਮਰੀਜ਼ਾਂ ਵਿਚੋਂ ਇਕ ਦੀ ਮੌਤ ਹੋ ਜਾਣ ਦੀ ਖ਼ਬਰ...
ਚੰਡੀਗੜ੍ਹ 'ਚ ਕੋਰੋਨਾ ਵਾਇਰਸ ਦੇ 5 ਹੋਰ ਮਾਮਲੇ ਆਏ ਸਾਹਮਣੇ
. . .  1 day ago
ਚੰਡੀਗੜ੍ਹ, 30 (ਮਨਜੋਤ)- ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਇਹ ਜਾਣਕਾਰੀ ਦਿੱਤੀ ਗਈ ਹੈ ਕਿ ਚੰਡੀਗੜ੍ਹ 'ਚ 5 ਤੋਂ ਵੱਧ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ...
ਦਿੱਲੀ ਏਅਰਪੋਰਟ ਪਹੁੰਚਿਆ ਅਫ਼ਗ਼ਾਨਿਸਤਾਨ ਦੇ ਕਾਬੁਲ ਤੋਂ 35 ਭਾਰਤੀਆਂ ਦਾ ਜਥਾ
. . .  1 day ago
ਸ਼ਾਹਕੋਟ ਵਿਖੇ ਕਰਫ਼ਿਊ ਦੀ ਉਲੰਘਣਾ ਕਰਨ ਵਾਲਿਆ ਨੂੰ ਅਧਿਕਾਰੀਆਂ ਨੇ ਦਿੱਤੀ ਸਖ਼ਤ ਚੇਤਾਵਨੀ
. . .  1 day ago
ਕਰਫਿਊ ਦੌਰਾਨ ਅਬੋਹਰ ਦੇ ਐਸ.ਡੀ.ਐਮ ਵਿਨੋਦ ਬਾਂਸਲ ਦੀ ਹੋਈ ਬਦਲੀ
. . .  1 day ago
ਕੂਹਲੀ ਕਲਾਂ ਵਾਸੀਆਂ ਨੇ ਆਪਣੇ ਪੱਧਰ 'ਤੇ ਪਿੰਡ ਕੀਤਾ ਸੀਲ
. . .  1 day ago
ਕੋਰੋਨਾ ਵਾਇਰਸ ਦੇ ਚੱਲਦਿਆਂ ਕਰਫਿਊ ਦੌਰਾਨ ਕਿਸਾਨਾਂ ਨੇ ਕਣਕ ਦੀ ਵਾਢੀ ਸ਼ੁਰੂ
. . .  1 day ago
ਕੋਰੋਨਾ ਵਾਇਰਸ ਦੇ ਚੱਲਦਿਆਂ ਅੱਜ ਮੋਰਾਂਵਾਲੀ ਤੋਂ 21 ਸੈਂਪਲ ਹੋਰ ਲਏ-ਡਾ: ਜਸਬੀਰ ਸਿੰਘ
. . .  1 day ago
ਅਫ਼ਵਾਹਾਂ ਫੈਲਾਉਣ ਤੋਂ ਬਾਜ ਨਾ ਆਉਣ ਵਾਲਿਆਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ - ਡੀ.ਐੱਸ. ਪੀ. ਸਿੱਧੂ
. . .  1 day ago
ਸੜਕ ਹਾਦਸੇ 'ਚ ਪਿਤਾ-ਪੁੱਤਰ ਦੀ ਮੌਤ, ਚਾਰ ਗੰਭੀਰ ਜ਼ਖ਼ਮੀ
. . .  1 day ago
ਕਰਫਿਊ ਦੌਰਾਨ ਪਾਸ ਬਣਾਉਣ ਲਈ ਆ ਰਹੀਆਂ ਦਿੱਕਤਾਂ ਸਬੰਧੀ ਉਪ ਮੰਡਲ ਮੈਜਿਸਟ੍ਰੇਟ ਪਾਤੜਾਂ ਵੱਲੋਂ ਜਾਰੀ ਵਿਸ਼ੇਸ਼ ਹਦਾਇਤਾਂ
. . .  1 day ago
ਦੋ ਸ਼ੱਕੀ ਮਰੀਜ਼ਾਂ ਨੂੰ ਸਿਹਤ ਵਿਭਾਗ ਨੇ ਇਲਾਜ ਲਈ ਭੇਜਿਆ ਫ਼ਰੀਦਕੋਟ
. . .  1 day ago
ਵਿਧਾਇਕ ਸ਼ੇਰੋਵਾਲੀਆਂ ਵੱਲੋਂ ਦਾਨੀ ਸੱਜਣਾਂ ਨੂੰ ਲੋੜਵੰਦ ਲੋਕਾਂ ਦੀ ਸਹਾਇਤਾ ਲਈ ਅੱਗੇ ਆਉਣ ਦੀ ਅਪੀਲ
. . .  1 day ago
ਕਾਲਾਬਾਜ਼ਾਰੀ ਕਰਨ ਵਾਲੇ 'ਤੇ ਤੁਰੰਤ ਐਫ.ਆਈ.ਆਰ. ਦਰਜ ਕੀਤੀ ਜਾਵੇ : ਡਿਪਟੀ ਕਮਿਸ਼ਨਰ
. . .  1 day ago
ਦੇਸ਼ 'ਚ 24 ਘੰਟਿਆਂ ਦੇ ਅੰਦਰ ਕੋਰੋਨਾ ਦੇ 92 ਮਾਮਲੇ ਆਏ ਸਾਹਮਣੇ, 4 ਲੋਕਾਂ ਦੀ ਹੋਈ ਮੌਤ
. . .  1 day ago
ਅਬੋਹਰ ਤੋਂ ਵੀ ਪ੍ਰਵਾਸੀ ਮਜ਼ਦੂਰਾਂ ਨੇ ਆਪਣੇ ਘਰਾਂ ਨੂੰ ਵਾਪਸੀ ਕੀਤੀ
. . .  1 day ago
ਮਰੀਜ਼ਾਂ ਦੀ ਬਾਇਓਮੈਟ੍ਰਿਕ ਤਸਦੀਕ ਦੀ ਪ੍ਰਕਿਰਿਆ 'ਚ ਛੋਟ -ਡਾ: ਜਸਬੀਰ ਸਿੰਘ
. . .  1 day ago
ਪਾਜ਼ੀਟਿਵ ਕੇਸ ਮਿਲਣ 'ਤੇ ਪਿੰਡ ਰਾਮਨਗਰ ਗਈ ਟੀਮ ਨੂੰ ਸਿਵਲ ਸਰਜਨ ਵੱਲੋਂ ਨੋਟਿਸ ਜਾਰੀ
. . .  1 day ago
ਕੋਰੋਨਾ ਵਾਇਰਸ ਦੇ 350 ਸ਼ੱਕੀ ਮਰੀਜ਼ਾਂ ਦੀਆਂ ਮੈਡੀਕਲ ਰਿਪੋਰਟਾਂ ਠੀਕ ਪਾਈਆਂ ਗਈਆਂ- ਐੱਸ.ਐਮ.ਓ.
. . .  1 day ago
ਕਰਫ਼ਿਊ ਦੌਰਾਨ ਧਾਰਮਿਕ ਅਸਥਾਨਾਂ ਦੀਆਂ ਗੋਲਕਾਂ ਤੋੜ ਕੇ ਨਕਦੀ ਚੋਰੀ
. . .  1 day ago
ਪੰਜਾਬ ਬੋਰਡ ਵੱਲੋਂ 5ਵੀਂ, 8ਵੀਂ,10ਵੀਂ ਅਤੇ ਬਾਰ੍ਹਵੀਂ ਦੀਆਂ ਪ੍ਰੀਖਿਆਵਾਂ ਮੁੜ ਅਗਲੇ ਹੁਕਮਾਂ ਤੱਕ ਮੁਲਤਵੀ
. . .  1 day ago
ਗੁਜਰਾਤ ਤੋਂ ਆਏ ਨੌਜਵਾਨਾਂ ਨੂੰ ਪੁਲਿਸ ਅਤੇ ਸਿਹਤ ਵਿਭਾਗ ਨੇ ਇਕਾਂਤਵਾਸ 'ਚ ਰਹਿਣ ਦੀ ਦਿੱਤੀ ਹਿਦਾਇਤ
. . .  1 day ago
ਪਿੰਡ ਖੁਰਮਣੀਆ ਵਿਖੇ ਕੋਰੋਨਾ ਦੇ ਸ਼ੱਕੀ ਵਿਅਕਤੀ ਦਾ ਘਰ ਅਤੇ ਆਲਾ-ਦੁਆਲਾ ਸੀਲ, ਪੁਲਿਸ ਵੱਲੋਂ ਲਿਆ ਗਿਆ ਜਾਇਜ਼ਾ
. . .  1 day ago
ਕੈਬਨਿਟ ਮੰਤਰੀ ਰਾਣਾ ਸੋਢੀ ਵੱਲੋਂ ਗੁਰੂਹਰਸਹਾਏ ਦੇ 10 ਹਜ਼ਾਰ ਪਰਿਵਾਰਾਂ ਲਈ ਰਾਸ਼ਨ ਰਵਾਨਾ
. . .  1 day ago
ਕੋਵਿਡ-19 ਦੇ ਵਧਦੇ ਪ੍ਰਕੋਪ ਕਾਰਨ ਅੰਮ੍ਰਿਤਸਰ ਜੇਲ੍ਹ 'ਚੋਂ 131 ਕੈਦੀਆਂ ਨੂੰ ਛੱਡਿਆ ਗਿਆ
. . .  1 day ago
ਬਿਆਸ ਦਰਿਆ 'ਚ ਡੁਬੇ ਮੱਛੀਆਂ ਫੜਨ ਗਏ ਇਕ ਵਿਅਕਤੀ ਸਮੇਤ 3 ਨੌਜਵਾਨ
. . .  1 day ago
ਭਾਰੀ ਮਸ਼ੱਕਤ ਤੋਂ ਬਾਅਦ ਜੰਗਲਾਤ ਵਿਭਾਗ ਨੇ ਚੀਤੇ ਨੂੰ ਕੀਤਾ ਕਾਬੂ
. . .  1 day ago
ਦੂਸਰੇ ਸਾਲ ਦੇ ਵਾਧੇ 'ਤੇ ਚਲ ਰਹੇ ਪ੍ਰਿੰਸੀਪਲ ਤੇ ਮੁੱਖ ਅਧਿਆਪਕਾਂ ਨੂੰ ਫਾਰਗ ਕਰਨ ਦੇ ਹੁਕਮ
. . .  1 day ago
ਬੈਂਕਾਂ ਦੇ ਬਾਹਰ ਲੋਕਾਂ ਦੀਆਂ ਲੱਗੀਆਂ ਕਤਾਰਾਂ
. . .  1 day ago
ਸ਼੍ਰੋਮਣੀ ਕਮੇਟੀ ਵੱਲੋਂ ਵਰਤਾਇਆ ਗਿਆ ਲੰਗਰ
. . .  1 day ago
ਕਰਫਿਊ ਦੌਰਾਨ ਗੁਰੂਹਰਸਹਾਏ 'ਚ ਹੋਏ ਲੜਾਈ ਝਗੜੇ 'ਚ ਗੋਲੀ ਚੱਲਣ ਦੀ ਮਿਲੀ ਸੂਚਨਾ
. . .  1 day ago
ਬਿਜਲੀ ਦਾ ਕੰਮ ਕਰਦੇ ਕਰਮਚਾਰੀ ਦੀ ਕਰੰਟ ਲੱਗਣ ਕਾਰਨ ਹੋਈ ਮੌਤ
. . .  1 day ago
ਡੀ.ਸੀ. ਵੱਲੋਂ ਜ਼ਿਲ੍ਹਾ ਜਲੰਧਰ ਦੇ ਸਮੂਹ ਪੈਟਰੋਲ ਪੰਪ ਆਮ ਵਾਂਗ ਖੋਲ੍ਹਣ ਦੇ ਹੁਕਮ ਜਾਰੀ
. . .  1 day ago
ਕਰਫਿਊ ਦੌਰਾਨ ਅਜਨਾਲਾ 'ਚ ਹੋਇਆ ਲੜਾਈ-ਝਗੜਾ, ਗੋਲੀ ਚੱਲਣ ਦੀ ਵੀ ਸੂਚਨਾ
. . .  1 day ago
ਲੋੜਵੰਦਾਂ ਨੂੰ ਰਾਸ਼ਨ ਨਾ ਮਿਲਣ 'ਤੇ ਪੱਤੀ ਮਲਕੋ ਵਾਸੀਆਂ ਕੌਂਸਲਰ ਦਾ ਕੀਤਾ ਪਿੱਟ ਸਿਆਪਾ
. . .  1 day ago
ਦੋ ਭਰਾਵਾਂ ਦੀ ਲੜਾਈ 'ਚ ਇਕ ਦੀ ਮੌਤ
. . .  1 day ago
ਅਨੰਦਪੁਰ ਸਾਹਿਬ ਤੋ ਆਏ ਵਿਅਕਤੀ ਨੂੰ ਸ਼ੱਕ ਦੇ ਆਧਾਰ 'ਤੇ ਜਾਂਚ ਲਈ ਭੇਜਿਆ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 13 ਜੇਠ ਸੰਮਤ 551

ਮੋਗਾ

ਪੁਲਿਸ ਹਿਰਾਸਤ 'ਚ ਹੋਈ ਨੌਜਵਾਨ ਦੀ ਮੌਤ ਿਖ਼ਲਾਫ਼ ਜਨਤਕ ਜਥੇਬੰਦੀਆਂ ਨੇ ਕੀਤਾ ਅਰਥੀ ਫੂਕ ਮੁਜ਼ਾਹਰਾ

ਨਿਹਾਲ ਸਿੰਘ ਵਾਲਾ, 26 ਮਈ (ਪਲਵਿੰਦਰ ਸਿੰਘ ਟਿਵਾਣਾ)-ਫ਼ਰੀਦਕੋਟ ਪੁਲਿਸ ਵਲੋਂ ਨੌਜਵਾਨ ਜਸਪਾਲ ਸਿੰਘ ਲਾਡੀ ਨੂੰ ਹਿਰਾਸਤ ਵਿਚ ਲੈ ਕੇ ਉਸ ਦੀ ਹੱਤਿਆ ਕਰਨ ਤੋਂ ਬਾਅਦ ਲਾਸ਼ ਨੂੰ ਖ਼ੁਰਦ-ਬੁਰਦ ਕਰਨ ਦੇ ਿਖ਼ਲਾਫ਼ ਅੱਜ ਨਿਹਾਲ ਸਿੰਘ ਵਾਲਾ ਦੀਆਂ ਵੱਖ-ਵੱਖ ਜਨਤਕ ਜਥੇਬੰਦੀਆਂ ਵਲੋਂ ਥਾਣੇ ਮੂਹਰੇ ਧਰਨਾ ਲਗਾ ਕੇ ਪੰਜਾਬ ਸਰਕਾਰ ਦੀ ਅਰਥੀ ਸਾੜੀ ਗਈ¢ ਇਸ ਮੌਕੇ ਸੰਬੋਧਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਸੈਦੋਕੇ, ਨੌਜਵਾਨ ਭਾਰਤ ਸਭਾ ਦੇ ਇਲਾਕਾ ਆਗੂ ਕਰਮ ਰਾਮਾਂ, ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਦਰਸ਼ਨ ਸਿੰਘ ਹਿੰਮਤਪੁਰਾ, ਬੂਟਾ ਸਿੰਘ ਭਾਗੀਕੇ, ਗੁਰਮੁਖ ਸਿੰਘ ਹਿੰਮਤਪੁਰਾ, ਸੁਦਾਗਰ ਸਿੰਘ ਖਾਈ, ਡੀ. ਟੀ. ਐਫ. ਦੇ ਅਮਨਦੀਪ ਸਿੰਘ ਮਾਛੀਕੇ ਨੇ ਕਿਹਾ ਕਿ ਪਹਿਲਾਂ ਤਾਂ ਸੀ ਆਈ. ਏ. ਸਟਾਫ਼ ਵਲੋਂ ਬਿਨਾਂ ਠੋਸ ਸਬੂਤਾਂ ਦੇ ਜਸਪਾਲ ਸਿੰਘ ਅਤੇ ਉਸ ਦੇ ਦੋ ਸਾਥੀਆਂ ਨੰੂ ਗਿ੍ਫ਼ਤਾਰ ਕੀਤਾ ਗਿਆ ਅਤੇ ਮਗਰੋਂ ਜਸਪਾਲ ਸਿੰਘ ਨੂੰ ਪੁਲਿਸ ਹਿਰਾਸਤ ਵਿਚ ਕਤਲ ਕਰਕੇ ਉਸ ਦੀ ਲਾਸ਼ ਨੂੰ ਕਿਧਰੇ ਖਪਾ ਦਿੱਤਾ ਗਿਆ ਹੈ¢ ਇੰਨੇ ਦਿਨ ਬੀਤ ਜਾਣ ਦੇ ਬਾਅਦ ਵੀ ਪੁਲਿਸ ਪੀੜਤ ਪਰਿਵਾਰ ਨੂੰ ਲਾਸ਼ ਦੇਣ ਤੋਂ ਇਨਕਾਰ ਕਰ ਰਹੀ ਹੈ ਅਤੇ ਇਸ ਕਤਲ 'ਚ ਸ਼ਾਮਲ ਅਸਲ ਪੁਲਿਸ ਮੁਲਾਜ਼ਮਾਂ ਨੂੰ ਗਿ੍ਫ਼ਤਾਰ ਕਰ ਕੇ ਉਨ੍ਹਾਂ ਤੇ ਬਣਦੀ ਕਾਰਵਾਈ ਨਹੀਂ ਕਰ ਰਹੀ ਸਗੋਂ ਉਲਟਾ ਪੁਲਿਸ ਮਹਿਕਮਾ ਅਤੇ ਸਿਆਸੀ ਲੋਕ ਇਸ ਨੂੰ ਖ਼ੁਦਕੁਸ਼ੀ ਦਾ ਮਾਮਲਾ ਬਣਾ ਕੇ ਪੇਸ਼ ਕਰ ਰਹੇ ਹਨ¢ ਜਦੋਂ ਕੇ ਸੀ.ਸੀ. ਟੀਵੀ. ਕੈਮਰੇ ਦੀ ਫ਼ੁਟੇਜ ਤੋਂ ਲਾਸ਼ ਨੂੰ ਖ਼ੁਰਦ-ਬੁਰਦ ਕਰਨ ਦੀ ਵੀਡੀਓ ਸਾਹਮਣੇ ਵੀ ਆ ਚੁੱਕੀ ਹੈ¢ ਆਗੂਆਂ ਨੇ ਕਿਹਾ ਕਿ ਪੁਲਿਸ ਹਿਰਾਸਤ ਵਿਚ ਹੋਈ ਮੌਤ ਦੀ ਇਹ ਕੋਈ ਪਹਿਲੀ ਘਟਨਾ ਨਹੀਂ ਸਗੋਂ ਪੂਰੇ ਭਾਰਤ 'ਚ ਹਰ ਸਾਲ ਹਜ਼ਾਰਾਂ ਦੀ ਗਿਣਤੀ ਵਿਚ ਪੁਲੀਸ ਹਿਰਾਸਤ ਵਿਚ ਮੌਤਾਂ ਹੁੰਦੀਆਂ ਹਨ¢ ਪੰਜਾਬ ਵਿਚ ਵੀ ਪੁਲਿਸ ਹਿਰਾਸਤ ਅੰਦਰ ਹੋਈਆਂ ਮੌਤਾਂ ਦੀ ਗਿਣਤੀ ਹਰ ਸਾਲ ਸੈਂਕੜਿਆਂ 'ਚ ਹੁੰਦੀ ਹੈ¢ ਆਗੂਆਂ ਨੇ ਮੰਗ ਕੀਤੀ ਕਿ ਜਸਪਾਲ ਸਿੰਘ ਦੀ ਲਾਸ਼ ਨੂੰ ਲੱਭ ਕੇ ਪਰਿਵਾਰ ਨੂੰ ਸੌਾਪਿਆ ਜਾਵੇ, ਇਸ ਕਤਲ 'ਚ ਸ਼ਾਮਿਲ ਪੁਲੀਸ ਅਧਿਕਾਰੀਆਂ ਨੂੰ ਤੁਰੰਤ ਗਿ੍ਫ਼ਤਾਰ ਕਰਕੇ ਬਣਦੀ ਕਾਰਵਾਈ ਕੀਤੀ ਜਾਵੇ ਅਤੇ ਇਸ ਕਤਲ 'ਚ ਸਿਆਸੀ ਲੀਡਰਾਂ ਦੀ ਸ਼ਮੂਲੀਅਤ ਨੂੰ ਵੀ ਜੱਗ ਜ਼ਾਹਿਰ ਕੀਤਾ ਜਾਵੇ¢ ਇਸ ਮੌਕੇ ਹਾਜ਼ਰ ਲੋਕਾਂ ਵਲੋਂ ਪੰਜਾਬ ਪੁਲਿਸ ਅਤੇ ਪੰਜਾਬ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ ਵੀ ਕੀਤੀ ਗਈ¢

ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਜਨਮ ਦਿਨ ਨੂੰ ਸਮਰਪਿਤ ਮੁਫ਼ਤ ਮੈਡੀਕਲ ਕੈਂਪ ਲਗਾਇਆ

ਸਮਾਲਸਰ, 26 ਮਈ (ਬੰਬੀਹਾ) ਸ਼ਹੀਦ ਕਰਤਾਰ ਸਿੰਘ ਸਰਾਭਾ ਸਪੋਰਟਸ ਅਤੇ ਲੋਕ ਭਲਾਈ ਕਲੱਬ ਸੁਖਾਨੰਦ (ਮੋਗਾ) ਵੱਲੋਂ ਐਨ.ਆਰ.ਆਈ. ਵੀਰਾਂ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਜਨਮ ਦਿਨ ਨੂੰ ਸਮਰਪਿਤ ਮੁਫ਼ਤ ਮੈਡੀਕਲ ਚੈੱਕਅਪ ਕੈਂਪ ...

ਪੂਰੀ ਖ਼ਬਰ »

ਪ੍ਰਮੇਸ਼ਰ ਦੁਆਰ ਗੁਰਮਤਿ ਪ੍ਰਚਾਰ ਸੇਵਾ ਦਲ ਵਲੋਂ ਖ਼ੂਨਦਾਨ ਕੈਂਪ ਲਗਾਇਆ

ਮੋਗਾ, 26 ਮਈ (ਜਸਪਾਲ ਸਿੰਘ ਬੱਬੀ, ਸੁਰਿੰਦਰਪਾਲ ਸਿੰਘ)-ਗੁਰਦੁਆਰਾ ਬੀਬੀ ਕਾਹਨ ਕੌਰ ਮੋਗਾ ਵਿਖੇ ਟਰੱਸਟ ਦੇ ਸਹਿਯੋਗ ਨਾਲ ਪ੍ਰਮੇਸ਼ਰ ਦੁਆਰ ਗੁਰਮਤਿ ਪ੍ਰਚਾਰ ਸੇਵਾ ਦਲ ਮੋਗਾ ਵਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੀ 550 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ਖ਼ੂਨਦਾਨ ...

ਪੂਰੀ ਖ਼ਬਰ »

ਕਾਂਗਰਸ ਦਾ ਮਿਸ਼ਨ-13 ਬੁਰੀ ਤਰ੍ਹਾਂ ਫ਼ੇਲ੍ਹ ਸਾਬਤ ਹੋਇਆ-ਜਥੇ. ਤੋਤਾ ਸਿੰਘ

ਮੋਗਾ, 26 ਮਈ (ਸੁਰਿੰਦਰਪਾਲ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀ. ਮੀਤ ਪ੍ਰਧਾਨ ਅਤੇ ਸਾਬਕਾ ਮੰਤਰੀ ਜਥੇ. ਤੋਤਾ ਸਿੰਘ ਨੇ ਗੱਲਬਾਤ ਕਰਦਿਆਂ ਕਿਹਾ ਕਿ ਭਾਰਤ ਵਿਚ ਬੀ. ਜੇ. ਪੀ. ਅਤੇ ਸਹਿਯੋਗੀ ਪਾਰਟੀਆਂ ਨੂੰ ਬਹੁਤ ਵੱਡੀ ਜਿੱਤ ਪ੍ਰਾਪਤ ਹੋਈ ਹੈ ਜਦ ਕਿ ਯੂ. ਪੀ. ਏ ਅਤੇ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਅਤੇ ਐਕਟਿਵਾ ਸਕੂਟਰੀ ਸਮੇਤ ਇਕ ਕਾਬੂ

ਮੋਗਾ, 26 ਮਈ (ਸ਼ਿੰਦਰ ਸਿੰਘ ਭੁਪਾਲ)-ਸਹਾਇਕ ਥਾਣੇਦਾਰ ਬਾਜ ਸਿੰਘ ਆਬਕਾਰੀ ਸੈੱਲ ਮੋਗਾ ਅਤੇ ਉਸ ਦੀ ਸਹਾਇਕ ਪੁਲਿਸ ਪਾਰਟੀ ਨੂੰ ਮੁਖ਼ਬਰ ਖ਼ਾਸ ਨੇ ਗੁਪਤ ਸੂਚਨਾ ਉਸ ਸਮੇਂ ਦਿੱਤੀ ਜਦੋਂ ਉਹ ਬਾਅਦ ਦੁਪਹਿਰ ਸਾਢੇ ਬਾਰਾਂ ਵਜੇ ਦੇ ਕਰੀਬ ਗਾਂਧੀ ਰੋਡ ਮੋਗਾ ਕੋਲ ਆਮ ਵਾਂਗ ...

ਪੂਰੀ ਖ਼ਬਰ »

'ਮੌਜੂਦਾ ਸਥਿਤੀ 'ਤੇ ਨੌਜਵਾਨਾਂ ਦੇ ਫ਼ਰਜ਼' ਵਿਸ਼ੇ 'ਤੇ ਕੀਤੀ ਗਈ ਕਾਨਫ਼ਰੰਸ

ਮੋਗਾ, 26 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਤੇ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਜ਼ਿਲ੍ਹਾ ਮੋਗਾ ਫ਼ਿਰੋਜ਼ਪੁਰ ਦੇ ਸੱਦੇ 'ਤੇ ਕਾਮਰੇਡ ਨਛੱਤਰ ਸਿੰਘ ਯਾਦਗਾਰੀ ਹਾਲ ਮੋਗਾ ਵਿਖੇ ਨੌਜਵਾਨ ਕਾਨਫ਼ਰੰਸ ਕੀਤੀ ਗਈ ...

ਪੂਰੀ ਖ਼ਬਰ »

ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦਾ 296ਵਾਂ ਜਨਮ ਦਿਵਸ ਮਨਾਇਆ

ਮੋਗਾ, 26 ਮਈ (ਸੁਰਿੰਦਰਪਾਲ ਸਿੰਘ, ਜਸਪਾਲ ਸਿੰਘ ਬੱਬੀ)-ਰਾਮਗੜ੍ਹੀਆ ਵੈੱਲਫੇਅਰ ਸੁਸਾਇਟੀ ਰਜਿ. ਮੋਗਾ ਵਲੋਂ 18ਵੀਂ ਸਦੀ ਦੇ ਮਹਾਨ ਜਰਨੈਲ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦਾ 296ਵਾਂ ਜਨਮ ਦਿਵਸ ਅੱਜ ਸਥਾਨਕ ਗੁਰਦੁਆਰਾ ਵਿਸ਼ਵਕਰਮਾ ਭਵਨ ਮੋਗਾ ਵਿਖੇ ਮਨਾਇਆ ਗਿਆ | ...

ਪੂਰੀ ਖ਼ਬਰ »

ਪੁਲਿਸ ਨੇ ਹਰਿਆਣੇ ਦੀ ਸ਼ਰਾਬ ਕੀਤੀ ਬਰਾਮਦ, ਦੋਸ਼ੀ ਫ਼ਰਾਰ

ਬਾਘਾ ਪੁਰਾਣਾ, 26 ਮਈ (ਬਲਰਾਜ ਸਿੰਗਲਾ)-ਬਾਘਾ ਪੁਰਾਣਾ ਪੁਲਿਸ ਵਲੋਂ ਹਰਿਆਣੇ ਦੀ ਸ਼ਰਾਬ ਬਰਾਮਦ ਕਰਨ ਦਾ ਸਮਾਚਾਰ ਮਿਲਿਆ ਹੈ | ਮਿਲੀ ਜਾਣਕਾਰੀ ਮੁਤਾਬਿਕ ਪੁਲਿਸ ਥਾਣਾ ਬਾਘਾ ਪੁਰਾਣਾ ਦੇ ਹੌਲਦਾਰ ਕ੍ਰਿਸ਼ਨ ਗੋਪਾਲ, ਹੌਲਦਾਰ ਮੱਖਣ ਸਿੰਘ, ਸਿਪਾਹੀ ਸੁਨੀਲ ਕੁਮਾਰ ਤੇ ...

ਪੂਰੀ ਖ਼ਬਰ »

ਜੇ.ਈ. ਦੀ ਕੁੱਟਮਾਰ ਿਖ਼ਲਾਫ਼ ਛੇ ਨਾਮਜ਼ਦ

ਮੋਗਾ, 26 ਮਈ (ਸ਼ਿੰਦਰ ਸਿੰਘ ਭੁਪਾਲ)-ਜਸਪਾਲ ਸਿੰਘ (47 ਸਾਲ) ਪੁੱਤਰ ਸੁਦਾਗਰ ਸਿੰਘ ਵਾਸੀ ਦਸਮੇਸ਼ ਨਗਰ ਧਰਮਕੋਟ ਜੋ ਕਿ ਬਿਜਲੀ ਵਿਭਾਗ ਵਿਚ ਬਤੌਰ ਜੇ.ਈ. ਡਿਊਟੀ ਕਰਦਾ ਹੈ, 21 ਮਈ ਨੂੰ ਸ਼ਾਮ ਸਵਾ ਸੱਤ ਵਜੇ ਦੇ ਕਰੀਬ ਆਪਣੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਕੋਕਰੀ ਕਲਾਂ ਤੋਂ ...

ਪੂਰੀ ਖ਼ਬਰ »

ਕਿ੍ਕਟ ਟੂਰਨਾਮੈਂਟ ਕਰਵਾਇਆ

ਫਤਹਿਗੜ੍ਹ ਪੰਜਤੂਰ 26 ਮਈ (ਜਸਵਿੰਦਰ ਸਿੰਘ)-ਸ਼ਹੀਦ ਭਗਤ ਸਿੰਘ ਯੂਥ ਵੈੱਲਫੇਅਰ ਸਪੋਰਟਸ ਕਲੱਬ ਵਲੋਂ ਆਕਲੈਂਡ ਗਰੁੱਪ ਦੇ ਸਹਿਯੋਗ ਨਾਲ ਕਿ੍ਕਟ ਟੂਰਨਾਮੈਂਟ ਜੋ ਕਿ ਜਸਵਿੰਦਰ ਸਿੰਘ ਜੱਸ ਚੇਅਰਮੈਨ ਦੀ ਜ਼ਮੀਨ ਵਿਚ ਤਿਆਰ ਕੀਤੇ ਗਰਾਉਂਡ ਵਿਖੇ ਅੱਜ ਸ਼ੁਰੂ ਕੀਤਾ ਗਿਆ, ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ ਨੂੰ ਇਕ ਲੱਖ ਰੁਪਏ ਦੀ ਰਾਸ਼ੀ ਭੇਟ ਕੀਤੀ

ਠੱਠੀ ਭਾਈ, 26 ਮਈ (ਜਗਰੂਪ ਸਿੰਘ ਮਠਾੜੂ)-ਪਿੰਡ ਕੋਟਲਾ ਰਾਏਕਾ ਦੇ ਨਾਮਵਰ ਪਰਿਵਾਰ ਹਰਬੰਸ ਸਿੰਘ ਬਰਾੜ, ਦਰਸ਼ਨ ਸਿੰਘ ਬਰਾੜ, ਗੁਰਚਰਨ ਸਿੰਘ ਰਾਣਾ ਬਰਾੜ ਵਲੋਂ ਆਪਣੇ ਪਿਤਾ ਜਥੇਦਾਰ ਸਵ: ਮੁਖਤਿਆਰ ਸਿੰਘ ਬਰਾੜ ਦੀ ਯਾਦ ਨੂੰ ਤਾਜ਼ਾ ਰੱਖਦਿਆਂ ਪਿੰਡ ਦੇ ਸਰਕਾਰੀ ਹਾਈ ...

ਪੂਰੀ ਖ਼ਬਰ »

ਦੀ ਲਰਨਿੰਗ ਫ਼ੀਲਡ ਏ ਗਲੋਬਲ ਸਕੂਲ 'ਚ ਪੁਸਤਕ ਪ੍ਰਦਰਸ਼ਨੀ ਲਗਾਈ

ਮੋਗਾ, 26 ਮਈ (ਜਸਪਾਲ ਸਿੰਘ ਬੱਬੀ)-ਦੀ ਲਰਨਿੰਗ ਫ਼ੀਲਡ ਏ ਗਲੋਬਲ ਸਕੂਲ ਮੋਗਾ ਵਿਖੇ ਵਿਦਿਆਰਥੀਆਂ ਵਿਚ ਪੁਸਤਕਾਂ ਪੜ੍ਹਨ ਪ੍ਰਤੀ ਰੂਚੀ ਪੈਦਾ ਕਰਨ ਲਈ ਪੁਸਤਕ ਪ੍ਰਦਰਸ਼ਨੀ ਲਗਾਈ ਗਈ | ਪ੍ਰਦਰਸ਼ਨੀ ਵਿਚ ਜਿੱਥੇ ਗੈਲੇਕਸੀ ਦੇ ਰਾਜ ਦੱਸਣ ਵਾਲੀ ਪੁਸਤਕਾਂ ਮੁਹੱਈਆ ਸਨ ...

ਪੂਰੀ ਖ਼ਬਰ »

ਮਨਜੀਤ ਮਾਨ ਨੇ ਕੀਤਾ ਵੋਟਰਾਂ ਦਾ ਧੰਨਵਾਦ

ਮੋਗਾ, 26 ਮਈ (ਸੁਰਿੰਦਰਪਾਲ ਸਿੰਘ)-ਮੋਗਾ ਨਗਰ-ਨਿਗਮ ਦੇ ਵਾਰਡ ਨੰਬਰ 2 ਤੋਂ ਕੌਾਸਲਰ ਮਨਜੀਤ ਮਾਨ ਸੀਨੀਅਰ ਕਾਂਗਰਸੀ ਆਗੂ ਨੇ ਵਾਰਡ ਨੰਬਰ 2 ਦੇ ਵੋਟਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਵਾਰਡ ਵਾਸੀਆਂ ਦੇ ਸਦਾ ਰਿਣੀ ਰਹਿਣਗੇ ਜਿਨ੍ਹਾਂ ਨੇ ਕਾਂਗਰਸ ਪਾਰਟੀ ਦੇ ...

ਪੂਰੀ ਖ਼ਬਰ »

ਪੁਲ ਦੀ ਉੱਚੀ ਸੜਕ ਤੇ ਨੀਵੀਂ ਸਰਵਿਸ ਲਾਈਨ ਦੇ ਵਖਰੇਵੇਂ ਲਈ ਜੰਗਲੇ ਲਗਾਉਣ ਦੀ ਮੰਗ

ਮੋਗਾ, 26 ਮਈ (ਸ਼ਿੰਦਰ ਸਿੰਘ ਭੁਪਾਲ)-ਮੋਗਾ ਸ਼ਹਿਰ ਵਿਚੋਂ ਲੰਘਦੀ ਲੁਧਿਆਣਾ-ਫ਼ਿਰੋਜ਼ਪੁਰ ਜੀ.ਟੀ. ਰੋਡ ਦੀ ਹਾਲਤ ਤਾਂ ਤਰਸਯੋਗ ਹੈ ਹੀ ਕਿਉਂਕਿ ਸਰਵਿਸ ਲਾਈਨਾਂ ਨਾ ਬਣਨ ਕਾਰਨ ਹਰ ਕਿਸਮ ਦੇ ਵਾਹਨਾਂ ਨੂੰ ਅਨੇਕਾਂ ਮੁਸੀਬਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ | ਇਸੇ ਅਧੀਨ ...

ਪੂਰੀ ਖ਼ਬਰ »

ਭਾਈ ਘਨੱਈਆ ਨਰਸਿੰਗ ਕਾਲਜ ਦਾ ਨਤੀਜਾ 100 ਫ਼ੀਸਦੀ ਰਿਹਾ

ਧਰਮਕੋਟ, 26 ਮਈ (ਹਰਮਨਦੀਪ ਸਿੰਘ)-ਭਾਈ ਘਨੱਈਆ ਏਕਤਾ ਕਾਲਜ ਆਫ ਨਰਸਿੰਗ ਧਰਮਕੋਟ ਵਲੋਂ ਵਿਦਿਆ ਦੇ ਖੇਤਰ ਵਿਚ ਮਾਰੀਆਂ ਜਾ ਰਹੀਆਂ ਮੱਲ੍ਹਾਂ ਤਹਿਤ ਇਸ ਵਾਰ ਵੀ ਨਰਸਿੰਗ ਕੌਾਸਲ ਪੰਜਾਬ ਵਲੋਂ ਐਲਾਨੇ ਗਏ ਨਤੀਜਿਆਂ ਵਿਚ ਕਾਲਜ ਦਾ ਨਤੀਜਾ 100 ਫ਼ੀਸਦੀ ਰਿਹਾ¢ ਜਿਸ ਤਹਿਤ ...

ਪੂਰੀ ਖ਼ਬਰ »

ਮੁਹੰਮਦ ਸਦੀਕ ਦੀ ਜਿੱਤ ਨਾਲ ਹਲਕੇ ਅੰਦਰ ਵਿਕਾਸ ਕਾਰਜ ਹੋਣਗੇ-ਐੱਡ. ਧਾਲੀਵਾਲ

ਨਿਹਾਲ ਸਿੰਘ ਵਾਲਾ, 26 ਮਈ (ਟਿਵਾਣਾ)-ਸੰਸਦੀ ਚੋਣਾ ਵਿਚ ਹਲਕਾ ਫ਼ਰੀਦਕੋਟ ਤੋਂ ਕਾਂਗਰਸੀ ਉਮੀਦਵਾਰ ਅਤੇ ਪੰਜਾਬੀ ਮਾਂ ਬੋਲੀ ਦੀ ਸੇਵਾ ਕਰਨ ਵਾਲੇ ਮੁਹੰਮਦ ਸਦੀਕ ਦੀ ਇਤਿਹਾਸਕ ਜਿੱਤ ਨਾਲ ਹਲਕੇ ਅੰਦਰ ਵਿਕਾਸ ਕਾਰਜਾਂ ਦੀ ਹਨੇਰੀ ਝੁੱਲੇਗੀ¢ ਇਨ੍ਹਾਂ ਸ਼ਬਦਾਂ ਦਾ ...

ਪੂਰੀ ਖ਼ਬਰ »

ਵਿਸ਼ਵ ਬਲੱਡ ਪੈ੍ਰਸ਼ਰ ਦਿਵਸ ਨੰੂ ਸਮਰਪਿਤ ਜਾਗਰੂਕਤਾ ਸੈਮੀਨਾਰ ਕਰਵਾਇਆ

ਨਿਹਾਲ ਸਿੰਘ ਵਾਲਾ, 26 ਮਈ (ਪਲਵਿੰਦਰ ਸਿੰਘ ਟਿਵਾਣਾ)-ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਅਤੇ ਸਿਵਲ ਸਰਜਨ ਮੋਗਾ ਡਾਕਟਰ ਜਸਪ੍ਰੀਤ ਕੌਰ ਸੇਖੋਂ ਦੀਆਂ ਹਦਾਇਤਾਂ 'ਤੇ ਸੀਨੀਅਰ ਮੈਡੀਕਲ ਅਫ਼ਸਰ ਪੱਤੋ ਹੀਰਾ ਸਿੰਘ ਡਾ. ਸੰਦੀਪ ਕੌਰ ਅਤੇ ਸੀਨੀਅਰ ਮੈਡੀਕਲ ਅਫ਼ਸਰ ...

ਪੂਰੀ ਖ਼ਬਰ »

ਭਾਰਤ 'ਚ ਭਾਜਪਾ ਦੀ ਬੇਮਿਸਾਲ ਜਿੱਤ 'ਤੇ ਲੱਡੂ ਵੰਡੇ

ਬਿਲਾਸਪੁਰ, 26 ਮਈ (ਸੁਰਜੀਤ ਸਿੰਘ ਗਾਹਲਾ)-ਭਾਰਤ 'ਚ ਹੋਈਆਂ ਲੋਕ ਸਭਾ ਚੋਣਾਂ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿਚ ਦੇਸ਼ ਅੰਦਰ ਹੋਈ ਬੇਮਿਸਾਲ ਜਿੱਤ ਦੀ ਖ਼ੁਸ਼ੀ 'ਚ ਭਾਜਪਾ ਤੇ ਅਕਾਲੀ ਆਗੂਆਂ ਤੇ ਵਰਕਰਾਂ ਵਲੋਂ ਭਾਜਪਾ ਦੇ ਜ਼ਿਲ੍ਹਾ ਜਨਰਲ ਸਕੱਤਰ ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨ ਕੌ ਾਸਲ ਦੀ ਜਨਰਲ ਬਾਡੀ ਮੀਟਿੰਗ ਹੋਈ

ਮੋਗਾ, 26 ਮਈ (ਜਸਪਾਲ ਸਿੰਘ ਬੱਬੀ)-ਸੀਨੀਅਰ ਸਿਟੀਜ਼ਨ ਕੌਾਸਲ (ਸੇਵਾ ਮੁਕਤ ਮੁਲਾਜ਼ਮ) ਫੈਡਰੇਸ਼ਨ ਦੀ ਜਨਰਲ ਬਾਡੀ ਮੀਟਿੰਗ ਸਰਦਾਰੀ ਲਾਲ ਕਾਮਰਾ ਸੀਨੀਅਰ ਮੀਤ ਪ੍ਰਧਾਨ ਪੰਜਾਬ ਅਤੇ ਪ੍ਰਧਾਨ ਸੀਨੀਅਰ ਸਿਟੀਜ਼ਨ ਕੌਾਸਲ ਮੋਗਾ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ...

ਪੂਰੀ ਖ਼ਬਰ »

ਵਿਸ਼ਵ ਥਾਈਰਡ ਦਿਵਸ ਮਨਾਇਆ

ਮੋਗਾ, 26 ਮਈ (ਸੁਰਿੰਦਰਪਾਲ ਸਿੰਘ)-ਸ਼ਹਿਰ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਰਾਜਿੰਦਰਾ ਮੈਮੋਰੀਅਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਚ ਵਿਸ਼ਵ ਥਾਈਰਡ ਦਿਵਸ ਮਨਾਇਆ ਗਿਆ | ਸਮਾਗਮ ਨੂੰ ਸੰਬੋਧਨ ਕਰਦਿਆਂ ਡਾਇਰੈਕਟਰ ਮੈਡਮ ਸੀਮਾ ਸ਼ਰਮਾ ਨੇ ਕਿਹਾ ਕਿ ਹਰ ਸਾਲ 25 ਮਈ ...

ਪੂਰੀ ਖ਼ਬਰ »

ਕੁੱਕਾਂ ਦੀ ਤਨਖ਼ਾਹ ਵਿਚ ਕੀਤਾ ਗਿਆ ਵਾਧਾ ਚੋਣ ਜ਼ਾਬਤੇ ਉਪਰੰਤ ਲਾਗੂ ਕਰਾਵਾਂਗਾ-ਚੰਡਾਲੀਆ

ਬਾਘਾ ਪੁਰਾਣਾ, 26 ਮਈ (ਬਲਰਾਜ ਸਿੰਗਲਾ)-ਮਿਡ-ਡੇ-ਮੀਲ ਕੁੱਕ ਯੂਨੀਅਨ ਬਲਾਕ ਬਾਘਾ ਪੁਰਾਣਾ ਦੀ ਮੀਟਿੰਗ ਸੂਬਾ ਪ੍ਰਧਾਨ ਕਰਮਚੰਦ ਚਿੰਡਾਲੀਆ ਦੀ ਪ੍ਰਧਾਨਗੀ ਹੇਠ ਸਥਾਨਕ ਸਰਕਾਰੀ ਸੀਨੀ. ਸੈਕੰ. ਸਕੂਲ ਲੜਕੇ ਵਿਖੇ ਹੋਈ | ਇਸ ਮੌਕੇ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਨੇ ...

ਪੂਰੀ ਖ਼ਬਰ »

ਸਮਾਜ ਭਲਾਈ ਦੇ ਕੰਮ ਕਰਨਾ ਮੁੱਖ ਮੰਤਵ-ਸਾਹਿਲ ਅਰੋੜਾ

ਮੋਗਾ, 26 ਮਈ (ਰਾਜੇਸ਼ ਕੋਛੜ)-ਸਮਾਜ ਭਲਾਈ ਤੇ ਜ਼ਰੂਰਤਮੰਦ ਦੀ ਸਹਾਇਤਾ ਕਰਨਾ ਰੋਟਰੈਕਟ ਕਲੱਬ ਆਫ਼ ਮੋਗਾ ਦਾ ਮੁੱਖ ਮੰਤਵ ਹੈ | ਇਸ ਗੱਲ ਦਾ ਪ੍ਰਗਟਾਵਾ ਇੱਥੇ ਕਲੱਬ ਦੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਸਰਪ੍ਰਸਤ ਸਾਹਿਲ ਅਰੋੜਾ ਨੇ ਕੀਤਾ | ਉਨ੍ਹਾਂ ਦੱਸਿਆ ਕਿ ਕਲੱਬ ...

ਪੂਰੀ ਖ਼ਬਰ »

ਸਾਈਾ ਧਾਮ ਮੰਦਰ ਵਿਖੇ ਸੰਕੀਰਤਨ ਦਾ ਆਯੋਜਨ

ਮੋਗਾ, 26 ਮਈ (ਰਾਜੇਸ਼ ਕੋਛੜ)-ਸ੍ਰੀ ਸਾਈਾ ਧਾਮ ਮੰਦਰ, ਕੋਟਕਪੂਰਾ ਬਾਈਪਾਸ ਵਿਖੇ ਸ੍ਰੀ ਸ਼ਿਰਡੀ ਸਾਈਾ ਬਾਬਾ ਸੁਸਾਇਟੀ ਵਲੋਂ ਰਾਤ ਨੂੰ ਭਜਨ ਕੀਰਤਨ ਸਾਈਾ ਪਾਲਕੀ ਤੇ ਆਰਤੀ ਦਾ ਆਯੋਜਨ ਕੀਤਾ ਗਿਆ | ਸੁਸਾਇਟੀ ਦੇ ਖ਼ਜ਼ਾਨਚੀ ਚੰਦਰ ਸਹਿਗਲ ਤੇ ਰਜੀਵ ਗੁਲਾਟੀ ਨੇ ਸਾਈਾ ...

ਪੂਰੀ ਖ਼ਬਰ »

ਮੈਕਰੋ ਗਲੋਬਲ ਦਾ ਨਤੀਜਾ ਰਿਹਾ ਸ਼ਾਨਦਾਰ

ਮੋਗਾ, 26 ਮਈ (ਸੁਰਿੰਦਰਪਾਲ ਸਿੰਘ)-ਗੁਰਮਿਲਾਪ ਸਿੰਘ ਡੱਲਾ ਦੀ ਸੰਸਥਾ ਮੈਕਰੋ ਗਲੋਬਲ ਆਈਲਟਸ ਅਤੇ ਇਮੀਗਰੇਸ਼ਨ ਵਿਚ ਮੋਹਰੀ ਹੋਣ ਕਰਕੇ ਲੋਕਾਂ ਦੀ ਪਹਿਲੀ ਪਸੰਦ ਬਣ ਚੁੱਕੀ ਹੈ | ਮੈਕਰੋ ਗਲੋਬਲ ਵਿਚ ਵਿਦਿਆਰਥੀ ਆਏ ਦਿਨ ਆਈਲਟਸ 'ਚੋਂ ਵਧੀਆ ਬੈਂਡ ਪ੍ਰਾਪਤ ਕਰਕੇ ਆਪਣੇ ...

ਪੂਰੀ ਖ਼ਬਰ »

ਕੈਲੀਫੋਰਨੀਆ ਸਕੂਲ 'ਚ ਭਾਸ਼ਣ ਮੁਕਾਬਲਾ ਕਰਵਾਇਆ

ਮੋਗਾ, 26 ਮਈ (ਸੁਰਿੰਦਰਪਾਲ ਸਿੰਘ)-ਫ਼ਿਰੋਜ਼ਪੁਰ ਰੋਡ 'ਤੇ ਸਥਿਤ ਇਲਾਕੇ ਦੀ ਨਾਮਵਰ ਸੰਸਥਾ ਕੈਲੀਫੋਰਨੀਆਂ ਪਬਲਿਕ ਸਕੂਲ ਖੁਖਰਾਣਾ ਵਿਚ ਭਾਸ਼ਣ ਮੁਕਾਬਲੇ ਕਰਵਾਏ ਗਏ | ਇਸ ਮੁਕਾਬਲੇ ਵਿਚ ਤੀਜੀ ਜਮਾਤ ਦੇ ਬਹੁਤ ਸਾਰੇ ਵਿਦਿਆਰਥੀਆਂ ਨੇ ਹਿੱਸਾ ਲਿਆ ਅਤੇ ਆਪਣੇ-ਆਪਣੇ ...

ਪੂਰੀ ਖ਼ਬਰ »

ਅਗਰਵਾਲ ਸਭਾ ਦੀ ਵਿਸ਼ੇਸ਼ ਮੀਟਿੰਗ ਹੋਈ

ਮੋਗਾ, 26 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਅਗਰਵਾਲ ਸਭਾ ਜ਼ਿਲ੍ਹਾ ਮੋਗਾ ਦੀ ਇਕ ਵਿਸ਼ੇਸ਼ ਮੀਟਿੰਗ ਇੱਥੇ ਜ਼ਿਲ੍ਹਾ ਪ੍ਰਧਾਨ ਮਨਜੀਤ ਕਾਂਸਲ ਤੇ ਜ਼ਿਲ੍ਹਾ ਜਨਰਲ ਸਕੱਤਰ ਮਨਮੋਹਨ ਜਿੰਦਲ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਅਗਰਵਾਲ ਸਭਾ, ਯੁਵਾ ਅਗਰਵਾਲ ਸਭਾ, ...

ਪੂਰੀ ਖ਼ਬਰ »

ਨਰੇਗਾ ਕਾਮਿਆਂ ਦੀਆਂ ਮੁਸ਼ਕਿਲਾਂ ਨੂੰ ਲੈ ਕੇ ਬੀ.ਡੀ.ਓ. ਦਫ਼ਤਰ ਦਾ ਅੱਜ ਘਿਰਾਓ ਕਰਾਂਗੇ-ਗੁਰਜੰਟ ਰੰਡਿਆਲਾ

ਕੋਟ ਈਸੇ ਖਾਂ, 26 ਮਈ (ਗੁਰਮੀਤ ਸਿੰਘ ਖ਼ਾਲਸਾ)-ਨਰੇਗਾ ਕਾਮਿਆਂ ਨੂੰ ਮਿਹਨਤਾਨੇ ਅਤੇ ਕੰਮ ਵਿਚ ਹੋ ਰਹੀ ਖ਼ੱਜਲ-ਖ਼ੁਆਰੀ ਨੂੰ ਲੈ ਕੇ 27 ਮਈ ਸੋਮਵਾਰ ਨੂੰ 11 ਵਜੇ ਬੀ.ਡੀ.ਓ. ਦਫ਼ਤਰ ਕੋਟ ਈਸੇ ਖਾਂ ਦਾ ਘਿਰਾਓ ਕੀਤਾ ਜਾਵੇਗਾ | ਇਹ ਜਾਣਕਾਰੀ ਐਸ.ਸੀ. ਭਾਈਚਾਰੇ ਦੇ ਆਗੂ ਗੁਰਜੰਟ ...

ਪੂਰੀ ਖ਼ਬਰ »

ਬੀਮਾ ਰਾਸ਼ੀ ਦੇ ਕਲੇਮ ਸਬੰਧੀ 9 ਲੱਖ 75 ਹਜ਼ਾਰ ਰੁਪਏ ਦਾ ਡਰਾਫ਼ਟ ਭੇਟ

ਧਰਮਕੋਟ, 26 ਮਈ (ਪਰਮਜੀਤ ਸਿੰਘ)-ਓਰੀਐਾਟਲ ਬੈਂਕ ਆਫ਼ ਕਾਮਰਸ ਦੀ ਇੰਨਸ਼ੋਰੈਂਸ ਕੰਪਨੀ ਕੈਨਰਾ ਐਚ.ਐਸ.ਬੀ.ਸੀ. ਨੇ ਦੋ ਸਾਲ ਪਹਿਲਾਂ ਓ.ਬੀ.ਸੀ. ਧਰਮਕੋਟ ਬਰਾਂਚ ਨੇ ਕ੍ਰਿਸ਼ਨ ਕੁਮਾਰ ਚਾਵਲਾ ਦਾ ਬੀਮਾ ਕੀਤਾ ਸੀ | ਕ੍ਰਿਸ਼ਨ ਕੁਮਾਰ ਚਾਵਲਾ ਵਲੋਂ 2 ਕਿਸ਼ਤਾਂ ਦੇਣ ਤੋਂ ਬਾਅਦ ...

ਪੂਰੀ ਖ਼ਬਰ »

ਵਿਧਾਇਕ ਡਾ. ਹਰਜੋਤ ਕਮਲ ਨਾਲ ਖ਼ੁਸ਼ੀ ਸਾਂਝੀ ਕੀਤੀ

ਮੋਗਾ, 26 ਮਈ (ਸ਼ਿੰਦਰ ਸਿੰਘ ਭੁਪਾਲ)- ਵਿਧਾਇਕ ਡਾ. ਹਰਜੋਤ ਕਮਲ ਦੇ ਬਾਬਾ ਦੀਪ ਸਿੰਘ ਰੋਡ ਮਾਰਕੀਟ ਅਤੇ ਜੀ.ਟੀ. ਰੋਡ ਮੋਗਾ ਪੁੱਜਣ 'ਤੇ ਸਮੂਹ ਦੁਕਾਨਦਾਰਾਂ ਵਲੋਂ ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਜੇਤੂ ਮੁਹੰਮਦ ਸਦੀਕ ਦੇ ਮੈਂਬਰ ਪਾਰਲੀਮੈਂਟ ਬਣਨ 'ਤੇ ਖ਼ੁਸ਼ੀ ਦਾ ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨ ਕੌ ਾਸਲ ਬਾਘਾ ਪੁਰਾਣਾ ਦੀ ਚੋਣ ਹੋਈ

ਬਨਾਰਸੀ ਦਾਸ ਕੱਕੜ ਬਣੇ ਪ੍ਰਧਾਨ ਬਾਘਾ ਪੁਰਾਣਾ, 26 ਮਈ (ਬਲਰਾਜ ਸਿੰਗਲਾ)-ਸੀਨੀਅਰ ਸਿਟੀਜ਼ਨ ਕੌਾਸਲ ਬਾਘਾ ਪੁਰਾਣਾ ਦੀ ਮਹੀਨਾਵਾਰ ਮੀਟਿੰਗ ਸਥਾਨਕ ਨਗਰ ਕੌਾਸਲ ਦੇ ਦਫ਼ਤਰ ਵਿਖੇ ਲੈਕ. ਸੁਖਮੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਵਿਚਾਰ ਚਰਚਾ ਕੀਤੀ ...

ਪੂਰੀ ਖ਼ਬਰ »

ਜਾਗਰਣ ਵਿਚ ਗਏ ਵਿਅਕਤੀ ਦੀ ਜੇਬ ਵਿਚੋਂ 4 ਹਜ਼ਾਰ ਰੁਪਏ ਉਡਾਏ

ਬਾਘਾ ਪੁਰਾਣਾ, 26 ਮਈ (ਬਲਰਾਜ ਸਿੰਗਲਾ)-ਬੀਤੀ ਰਾਤ ਸਥਾਨਕ ਸੁਭਾਸ਼ ਦਾਣਾ ਮੰਡੀ ਵਿਚ ਸ਼੍ਰੀ ਸ਼ਿਆਮ ਪ੍ਰਭੂ ਖਾਟੂ ਵਾਲਿਆਂ ਦਾ ਜਾਗਰਣ ਸ੍ਰੀ ਘਨੱਈਆ ਜੀ ਮਿੱਤਰ ਮੰਡਲ ਬਾਘਾ ਪੁਰਾਣਾ ਵਲੋਂ ਕਰਵਾਇਆ ਗਿਆ | ਇਸ ਜਾਗਰਣ ਵਿਚ ਨਤਮਸਤਕ ਹੋਣ ਲਈ ਪਹੁੰਚੇ ਮਨਜੀਤ ਸਿੰਘ ...

ਪੂਰੀ ਖ਼ਬਰ »

ਵੱਖ-ਵੱਖ ਸਰਕਾਰੀ ਵਿਭਾਗਾਂ ਨੇ 8861 ਸਰਕਾਰੀ ਨੌਕਰੀਆਂ ਕੱਢੀਆਂ-ਸੰਜੇ ਅਰੋੜਾ

ਮੋਗਾ, 26 ਮਈ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਗਿਆਨਮ ਐਕੋਨ ਅਕੈਡਮੀ ਦੇ ਮੈਨੇਜਿੰਗ ਡਾਇਰੈਕਟਰ ਸੰਜੇ ਅਰੋੜਾ ਨੇ ਐਲ.ਆਈ.ਸੀ. ਅਤੇ ਈ.ਪੀ.ਐਫ.ਓ. ਵਿਚ ਨਿਕਲੀਆਂ ਸਰਕਾਰੀ ਭਰਤੀਆਂ ਸਬੰਧੀ ਜਾਣਕਾਰੀ ਦਿੱਤੀ | ਉਨ੍ਹਾਂ ਦੱਸਿਆ ਕਿ ...

ਪੂਰੀ ਖ਼ਬਰ »

ਪ੍ਰੋ. ਸੁਰਜੀਤ ਸਿੰਘ ਨੇ ਸਾਂਸਦ ਮੁਹੰਮਦ ਸਦੀਕ ਨੂੰ ਕੀਤੀ ਕਾਵਿ-ਪੁਸਤਕ ਭੇਟ

ਮੋਗਾ, 26 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਹੁਣੇ-ਹੁਣੇ ਚੁਣੇ ਗਏ ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਆਪਣੇ ਜ਼ਮਾਨੇ ਦੇ ਪ੍ਰਸਿੱਧ ਕਲਾਕਾਰ ਮੁਹੰਮਦ ਸਦੀਕ ਨੂੰ ਮੋਗਾ ਪੁੱਜਣ 'ਤੇ ਲਿਖਾਰੀ ਸਭਾ ਮੋਗਾ ਦੇ ਪ੍ਰਧਾਨ ਪ੍ਰੋ. ਸੁਰਜੀਤ ਸਿੰਘ ਕਾਉਂਕੇ ਨੇ ਆਪਣੀ ...

ਪੂਰੀ ਖ਼ਬਰ »

ਪੰਜਾਬੀ ਫ਼ੀਚਰ ਫ਼ਿਲਮ 'ਬਲੈਕ ਐਾਡ ਵਾਈਟ' ਬਣੇਗੀ 31 ਮਈ ਨੂੰ ਸਿਨੇਮਾ ਘਰਾਂ ਦਾ ਸ਼ਿੰਗਾਰ

ਮੋਗਾ, 26 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪੁਰਾਤਨ ਸੱਭਿਆਚਾਰ ਵਿਚ ਵਰਤੀਆਂ ਜਾਣ ਵਾਲੀਆਂ ਉਹ ਚੀਜ਼ਾਂ ਜਿਨ੍ਹਾਂ ਵਿਚ ਅੱਜ ਦੇ ਆਧੁਨਿਕ ਦੌਰ ਵਿਚ ਉਨੀਆਂ ਹੀ ਲੋੜੀਂਦੀਆਂ ਵਸਤਾਂ ਵਿਚ ਬਲੈਕ ਐਾਡ ਵਾਈਟ ਟੀ.ਵੀ. ਨੇ ਵੀ ਸਾਨੂੰ ਸੰਚਾਰ ਅਤੇ ਮਾਧਿਅਮ ਦੇ ਉਹ ਰਾਹ ...

ਪੂਰੀ ਖ਼ਬਰ »

ਮੁਹੰਮਦ ਸਦੀਕ ਵਲੋਂ ਭਾਰੀ ਬਹੁਮਤ ਨਾਲ ਜਿੱਤਣ 'ਤੇ ਵਿਧਾਇਕ ਬਰਾੜ ਦੀ ਅਗਵਾਈ ਹੇਠ ਮਨਾਏ ਜਸ਼ਨ

ਬਾਘਾ ਪੁਰਾਣਾ, 23 ਮਈ (ਬਲਰਾਜ ਸਿੰਗਲਾ)-ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਕਾਂਗਰਸ ਪਾਰਟੀ ਵਲੋਂ ਚੋਣ ਲੜੇ ਮੁਹੰਮਦ ਸਦੀਕ ਵਲੋਂ ਭਾਰੀ ਬਹੁਮਤ ਹਾਸਲ ਕਰਕੇ ਜਿੱਤ ਦਰਜ ਕਰਾਉਣ ਦੀ ਖ਼ੁਸ਼ੀ ਵਿਚ ਵਿਧਾਇਕ ਦਰਸ਼ਨ ਸਿੰਘ ਬਰਾੜ ਦੀ ਅਗਵਾਈ ਹੇਠ ਕਾਂਗਰਸੀ ਆਗੂਆਂ ਵਰਕਰਾਂ ...

ਪੂਰੀ ਖ਼ਬਰ »

ਮਿਡ-ਡੇ-ਮੀਲ ਕੁੱਕਾਂ ਦੀਆਂ ਮੰਗਾਂ 11 ਅਪ੍ਰੈਲ ਦੀ ਮੀਟਿੰਗ ਮੁਤਾਬਕ ਲਾਗੂ ਕਰਾਵਾਂਗੇ-ਕਰਮਚੰਦ ਚਿੰਡਾਲੀਆ

ਮੋਗਾ, 26 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਮਿਡ-ਡੇ-ਮੀਲ ਕੁੱਕ ਯੂਨੀਅਨ ਸਬੰਧਿਤ ਇੰਟਕ ਦੀ ਮੀਟਿੰਗ ਸੂਬਾ ਪ੍ਰਧਾਨ ਕਰਮਚੰਦ ਚਿੰਡਾਲੀਆ ਦੀ ਪ੍ਰਧਾਨਗੀ ਹੇਠ ਨੇਚਰ ਪਾਰਕ ਮੋਗਾ ਵਿਖੇ ਹੋਈ | ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਚਿੰਡਾਲੀਆ ਨੇ ਦੱਸਿਆ ਕਿ ਕੁੱਕਾਂ ...

ਪੂਰੀ ਖ਼ਬਰ »

ਮੁਹੰਮਦ ਸਦੀਕ ਦੀ ਇਤਿਹਾਸਕ ਜਿੱਤ ਲੋਕਾਂ ਦੀ ਜਿੱਤ-ਲੋਹਗੜ੍ਹ

ਕੋਟ ਈਸੇ ਖਾ, 26 ਮਈ (ਨਿਰਮਲ ਸਿੰਘ ਕਾਲੜਾ)-ਹਲਕਾ ਫ਼ਰੀਦਕੋਟ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਮੁਹੰਮਦ ਸਦੀਕ ਦੀ ਜਿੱਤ ਜਨਤਾ ਦੀ ਜਿੱਤ ਹੈ | ਉਕਤ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਧਰਮਕੋਟ ਦੇ ਵਿਧਾਇਕ ਸੁਖਜੀਤ ਸਿੰਘ ਲੋਹਗੜ੍ਹ ਨੇ ਪਿੰਡ ਖੋਸਾ ਰਣਧੀਰ ਵਿਖੇ ਨੰਬਰਦਾਰ ...

ਪੂਰੀ ਖ਼ਬਰ »

ਨਵੇਂ ਸੈਸ਼ਨ ਦੀ ਸ਼ੁਰੂਆਤ 'ਤੇ ਸਮਾਗਮ ਕਰਵਾਇਆ

ਮੋਗਾ, 26 ਮਈ (ਸੁਰਿੰਦਰਪਾਲ ਸਿੰਘ)-ਸ਼ਹਿਰ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਮਾਉਂਟ ਲਿਟਰਾ ਜੀ ਸਕੂਲ ਵਿਚ ਡਾਇਰੈਕਟਰ ਅਨੁਜ ਗੁਪਤਾ ਦੀ ਅਗਵਾਈ ਹੇਠ ਅੱਜ ਨਵੇਂ ਸੈਸ਼ਨ ਦੀ ਸ਼ੁਰੂਆਤ 'ਤੇ ਸਮਾਗਮ ਕਰਵਾਇਆ ਗਿਆ | ਸਮਾਗਮ ਦੀ ਸ਼ੁਰੂਆਤ ਡਾਇਰੈਕਟਰ ਅਨੁਜ ਗੁਪਤਾ, ...

ਪੂਰੀ ਖ਼ਬਰ »

ਰੋਟਰੈਕਟ ਕਲੱਬ ਆਫ ਮੋਗਾ ਦੀ ਮੀਟਿੰਗ ਹੋਈ

ਮੋਗਾ, 26 ਮਈ (ਜਸਪਾਲ ਸਿੰਘ ਬੱਬੀ)-ਰੋਟਰੈਕਟ ਕਲੱਬ ਆਫ ਮੋਗਾ ਦੀ ਮੀਟਿੰਗ ਸਰਪ੍ਰਸਤ ਸਾਹਿਲ ਅਰੋੜਾ ਦੀ ਅਗਵਾਈ ਹੇਠ ਹੋਈ ਜਿਸ ਵਿਚ ਉਨ੍ਹਾਂ ਦੱਸਿਆ ਕਿ ਕਲੱਬ ਵਲੋਂ ਜੁਲਾਈ ਮਹੀਨੇ ਵਿਚ ਨਵੇਂ ਸੈਸ਼ਨ ਦੀ ਸ਼ੁਰੂਆਤ 'ਤੇ ਸਮਾਜ ਭਲਾਈ ਦੇ ਕਾਰਜਾਂ ਦੀ ਆਰੰਭਤਾ ਕੀਤੀ ...

ਪੂਰੀ ਖ਼ਬਰ »

ਬੱਚਿਆਂ ਦੇ ਸੁੰਦਰ ਲਿਖਾਈ ਮੁਕਾਬਲੇ ਕਰਾਏ

ਸਮਾਲਸਰ, 26 ਮਈ (ਕਿਰਨਦੀਪ ਸਿੰਘ ਬੰਬੀਹਾ)-ਮਿਲੇਨੀਅਮ ਵਰਲਡ ਸਕੂਲ ਪੰਜਗਰਾਈਾ ਵਿਖੇ ਵਿਦਿਆਰਥੀਆਂ ਦੇ ਹੁਨਰ ਪ੍ਰਦਰਸ਼ਨ ਲਈ ਸੁੰਦਰ ਲਿਖਾਈ ਦੀ ਪ੍ਰਤੀਯੋਗਤਾ ਕਰਵਾਈ ਗਈ, ਬੱਚਿਆਂ ਨੂੰ ਹੋਰ ਵੀ ਸੁੰਦਰ ਲਿਖਾਈ ਕਰਨ ਲਈ ਉਤਸ਼ਾਹਿਤ ਕੀਤਾ ਗਿਆ | ਸਕੂਲ ਡਾਇਰੈਕਟਰ ਮੈਡਮ ...

ਪੂਰੀ ਖ਼ਬਰ »

ਬੱਚਿਆਂ ਨੂੰ ਦੱਸੇ ਪੁਸਤਕਾਂ ਪੜ੍ਹਨ ਦੇ ਗੁਰ

ਮੋਗਾ, 26 ਮਈ (ਸੁਰਿੰਦਰਪਾਲ ਸਿੰਘ)-ਸ਼ਹਿਰ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਡਾ. ਸੈਫੂਦੀਨ ਕਿਚਲੂ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਚ ਲਾਇਬੇ੍ਰਰੀ ਵਿਚ ਵਿਸ਼ੇਸ਼ ਐਕਟੀਵਿਟੀ ਦੌਰਾਨ ਬੱਚਿਆਂ ਨੂੰ ਪੁਸਤਕਾਂ ਪੜ੍ਹਨ ਦੀ ਆਦਤ ਦੇ ਲਾਭ ਦੱਸੇ | ਇਸ ਦੇ ਨਾਲ ਹੀ ਦੱਸਿਆ ...

ਪੂਰੀ ਖ਼ਬਰ »

ਧਾਰਮਿਕ ਸਮਾਗਮ ਕਰਵਾਇਆ

ਕਿਸ਼ਨਪੁਰਾ ਕਲਾਂ, 26 ਮਈ (ਅਮੋਲਕ ਸਿੰਘ ਕਲਸੀ)-ਗੁਰਦੁਆਰਾ ਅਕਾਲਸਰ ਦੂਖ ਨਿਵਾਰਨ ਸਾਹਿਬ ਪਿੰਡ ਜੀਂਦੜਾ ਵਿਖੇ ਹਰ ਸਾਲ ਦੀ ਤਰਾਂ ਜੋੜ ਮੇਲਾ ਬਾਬਾ ਇਕਬਾਲ ਸਿੰਘ ਦੀ ਅਗਵਾਈ ਅਤੇ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਗਿਆ | ਸਮਾਗਮ ਦੌਰਾਨ ਸ਼੍ਰੀ ਅਖੰਡ ਪਾਠ ਦੇ ਭੋਗ ਪਾਏ ...

ਪੂਰੀ ਖ਼ਬਰ »

ਕੈਂਬਰਿਜ ਇੰਟਰਨੈਸ਼ਨਲ ਸਕੂਲ ਦੇ ਤਿੰਨ ਵਿਦਿਆਰਥੀਆਂ ਦੀ ਸੂਬਾ ਪੱਧਰੀ ਰਗਬੀ ਟੂਰਨਾਮੈਂਟ ਲਈ ਚੋਣ

ਮੋਗਾ, 26 ਮਈ (ਸੁਰਿੰਦਰਪਾਲ ਸਿੰਘ)-ਮੋਗਾ ਜ਼ਿਲ੍ਹੇ ਦੀ ਉੱਘੀ ਵਿੱਦਿਅਕ ਸੰਸਥਾ ਕੈਂਬਰਿਜ ਇੰਟਰਨੈਸ਼ਨਲ ਸਕੂਲ ਦੇ ਤਿੰਨ ਵਿਦਿਆਰਥੀ ਸਟੇਟ ਪੱਧਰ 'ਤੇ ਰਘਬੀ ਟੂਰਨਾਮੈਂਟ ਲਈ ਚੁਣੇ ਗਏ, ਇਹ ਵਿਦਿਆਰਥੀ ਮੋਗਾ ਜ਼ਿਲ੍ਹੇ ਦੀ ਟੀਮ ਵਿਚ ਹਿੱਸਾ ਲੈਣਗੇ | ਨਵਦੀਪ ਸਿੰਘ ਤੇ ...

ਪੂਰੀ ਖ਼ਬਰ »

ਅਕਾਲੀ-ਭਾਜਪਾ ਆਗੂਆਂ ਤੇ ਵਰਕਰਾਂ ਦੀ ਹੋਈ ਅਹਿਮ ਮੀਟਿੰਗ

ਬਾਘਾ ਪੁਰਾਣਾ, 26 ਮਈ (ਸਿੰਗਲਾ)-ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਗਠਬੰਧਨ ਦੇ ਆਗੂਆਂ ਤੇ ਵਰਕਰਾਂ ਦੀ ਇਕੱਤਰਤਾ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਤੇ ਹਲਕਾ ਇੰਚਾਰਜ ਜਥੇਦਾਰ ਤੀਰਥ ਸਿੰਘ ਮਾਹਲਾ ਤੇ ਜ਼ਿਲ੍ਹਾ ਪ੍ਰਧਾਨ ਸ਼ਹਿਰੀ ਅਕਾਲੀ ਦਲ ਬਾਲ ...

ਪੂਰੀ ਖ਼ਬਰ »

ਲਾਈਆਂ ਹੋਈਆਂ ਪਾਬੰਦੀਆਂ ਨੂੰ ਸਖ਼ਤੀ ਨਾਲ ਲਾਗੂ ਕਰਵਾਉਣ ਦੀ ਮੰਗ

ਬਾਘਾ ਪੁਰਾਣਾ, 26 ਮਈ (ਬਲਰਾਜ ਸਿੰਗਲਾ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਮੇਂ-ਸਮੇਂ 'ਤੇ ਅਕਸਰ ਹੀ ਪਾਬੰਦੀਆਂ ਲਗਾਈਆਂ ਜਾਂਦੀਆਂ ਹਨ ਤਾਂ ਜੋ ਕੋਈ ਵੀ ਸਮਾਜ ਵਿਰੋਧੀ ਅਨਸਰ ਕਿਸੇ ਵੀ ਤਰ੍ਹਾਂ ਦੀ ਮੰਦਭਾਗੀ ਘਟਨਾ ਨੂੰ ਅੰਜਾਮ ਨਾ ਦੇ ਸਕੇ ਤੇ ਕੋਈ ਅਜਿਹਾ ਕਾਰਜ ਨਾ ਕਰ ਸਕੇ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ 'ਚ ਭਰਤ ਪੁਆਈ

ਬੱਧਨੀ ਕਲਾਂ, 26 ਮਈ (ਕੋਛੜ)-ਸਰਕਾਰੀ ਕੰਨਿਆਂ ਪ੍ਰਾਇਮਰੀ ਸਕੂਲ ਬੱਧਨੀ ਕਲਾਂ ਦਾ ਵਿਹੜਾ ਸੜਕ ਤੋਂ ਕਾਫ਼ੀ ਨੀਵਾਂ ਹੋਣ ਕਾਰਨ ਥੋੜੀ ਜਿਹੀ ਬਾਰਸ਼ ਤੋਂ ਬਾਅਦ ਹੀ ਛੱਪੜ ਦਾ ਰੂਪ ਧਾਰਨ ਕਰ ਲੈਂਦਾ ਸੀ ਜਿਸ ਕਰਕੇ ਛੋਟੀਆਂ ਬੱਚੀਆਂ ਨੂੰ ਸਕੂਲ 'ਚ ਆਉਣ-ਜਾਣ ਲਈ ਭਾਰੀ ...

ਪੂਰੀ ਖ਼ਬਰ »

ਭਾਰਤ ਵਿਕਾਸ ਪ੍ਰੀਸ਼ਦ ਨੇ ਲਗਾਇਆ ਅੱਖਾਂ ਦਾ ਚੈੱਕਅਪ ਕੈਂਪ

ਮੋਗਾ, 26 ਮਈ (ਰਾਜੇਸ਼ ਕੋਛੜ)-ਭਾਰਤ ਵਿਕਾਸ ਪ੍ਰੀਸ਼ਦ ਸ਼ਾਖਾ ਮੋਗਾ ਵਲੋਂ ਦੇਵ ਸਮਾਜ ਸੀਨੀ. ਸੈਕੰ. ਸਕੂਲ ਲੜਕੇ ਵਿਖੇ ਬੱਚਿਆਂ ਦੀਆਂ ਅੱਖਾਂ ਦਾ ਚੈੱਕਅਪ ਕੈਂਪ ਲਗਾਇਆ ਗਿਆ | ਕੈਂਪ ਦੌਰਾਨ ਤਕਰੀਬਨ 450 ਬੱਚਿਆਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ, ਜ਼ਰੂਰਤਮੰਦ ਬੱਚਿਆਂ ...

ਪੂਰੀ ਖ਼ਬਰ »

ਭਾਕਿਯੂ ਉਗਰਾਹਾਂ ਤੇ ਖੇਤ ਮਜ਼ਦੂਰ ਯੂਨੀਅਨ ਵਲੋਂ ਥਾਣੇ ਮੂਹਰੇ ਧਰਨਾ

ਧਰਮਕੋਟ, 26 ਮਈ (ਪਰਮਜੀਤ ਸਿੰਘ)-ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਅਤੇ ਖੇਤ ਮਜ਼ਦੂਰ ਯੂਨੀਅਨ ਵਲੋਂ ਅੱਜ ਪੁਲਿਸ ਸਟੇਸ਼ਨ ਧਰਮਕੋਟ ਅੱਗੇ ਧਰਨਾ ਲਾਇਆ ਗਿਆ ਜਿਸ ਦੀ ਅਗਵਾਈ ਬਲਾਕ ਪ੍ਰਧਾਨ ਗੁਰਦੇਵ ਸਿੰਘ ਵਲੋਂ ਕੀਤੀ ਗਈ | ਧਰਨੇ ਦਾ ਮੁੱਖ ਕਾਰਨ ਮਈ ਮਹੀਨੇ ਦੀ 18 ...

ਪੂਰੀ ਖ਼ਬਰ »

ਸੰਤ ਬਾਬਾ ਲਖਵੀਰ ਸਿੰਘ ਪਰਲੋਕ ਗਮਨ ਕਰ ਗਏ

ਅਜੀਤਵਾਲ, 26 ਮਈ (ਹਰਦੇਵ ਸਿੰਘ ਮਾਨ, ਸੁਰਿੰਦਰਪਾਲ ਸਿੰਘ)-ਨਿਰਮਲ ਆਸ਼ਰਮ ਉੱਚਾ ਡੇਰਾ ਦੌਧਰ ਦੇ ਮਹਾਂਪੁਰਸ਼ ਸੰਤ ਬਾਬਾ ਲਖਵੀਰ ਸਿੰਘ ਦਿਲ ਦਾ ਦੌਰਾ ਪੈਣ ਕਾਰਨ ਪਰਲੋਕ ਗਮਨ ਕਰ ਗਏ ਹਨ, ਦਾ ਅੱਜ ਦੇਰ ਸ਼ਾਮ ਨਿਰਮਲਾ ਆਸ਼ਰਮ ਦੌਧਰ ਵਿਚ ਅੰਤਿਮ ਸੰਸਕਾਰ (ਅੰਗੀਠਾ ਅਗਨ ...

ਪੂਰੀ ਖ਼ਬਰ »

ਨੈਸਲੇ ਠੇਕੇਦਾਰ ਲੇਬਰ ਯੂਨੀਅਨ ਮੋਗਾ ਦੀ ਮੀਟਿੰਗ ਹੋਈ

ਮੋਗਾ, 26 ਮਈ (ਜਸਪਾਲ ਸਿੰਘ ਬੱਬੀ)-ਜ਼ਿਲ੍ਹਾ ਇੰਟਕ ਨਾਲ ਸਬੰਧਿਤ 50 ਤੋਂ ਵੱਧ ਮਜ਼ਦੂਰ ਜਥੇਬੰਦੀਆਂ ਦੇ ਪ੍ਰਤੀਨਿਧਾਂ ਦੀ ਇਕ ਵਿਸ਼ੇਸ਼ ਮੀਟਿੰਗ ਨੈਸਲੇ ਠੇਕੇਦਾਰ ਲੇਬਰ ਯੂਨੀਅਨ ਮੋਗਾ ਦੇ ਦਫ਼ਤਰ ਵਿਖੇ ਜ਼ਿਲ੍ਹਾ ਇੰਟਕ ਪ੍ਰਧਾਨ ਵਿਜੇ ਧੀਰ ਐਡਵੋਕੇਟ ਦੀ ਅਗਵਾਈ ਵਿਚ ...

ਪੂਰੀ ਖ਼ਬਰ »

ਸੀ. ਆਈ. ਏ ਸਟਾਫ਼ ਫ਼ਰੀਦਕੋਟ ਦੀ ਹਿਰਾਸਤ ਵਿਚ ਨੌਜਵਾਨ ਦੀ ਮੌਤ ਹੋਣ ਸਬੰਧੀ ਉੱਚ ਪੱਧਰੀ ਜਾਾਚ ਕਰਵਾਈ ਜਾਵੇ-ਪੀ. ਐਸ. ਯੂ

ਨਿਹਾਲ ਸਿੰਘ ਵਾਲਾ/ਬਿਲਾਸਪੁਰ, 26 ਮਈ (ਟਿਵਾਣਾ, ਗਾਹਲਾ)-ਫ਼ਰੀਦਕੋਟ ਵਿਖੇ ਸੀ. ਆਈ. ਏ ਦੀ ਪੁਲਿਸ ਹਿਰਾਸਤ ਵਿਚ ਹੋਈ ਨੌਜਵਾਨ ਦੀ ਮੌਤ ਦੇ ਮਾਮਲੇ ਨੰੂ ਲੈ ਕੇ ਪੰਜਾਬ ਸਟੂਡੈਂਟ ਯੂਨੀਅਨ ਵਲੋਂ ਬਿਲਾਸਪੁਰ ਵਿਖੇ ਵਿਦਿਆਰਥੀਆਂ ਨਾਲ ਮੀਟਿੰਗ ਕੀਤੀ ਗਈ¢ ਮੀਟਿੰਗ ਦੌਰਾਨ ...

ਪੂਰੀ ਖ਼ਬਰ »

ਸ੍ਰੀ ਸ਼ਿਆਮ ਪ੍ਰਭੂ ਖਾਟੂ ਵਾਲਿਆਂ ਦਾ ਜਾਗਰਣ ਕਰਵਾਇਆ

ਬਾਘਾ ਪੁਰਾਣਾ, 26 ਮਈ (ਬਲਰਾਜ ਸਿੰਗਲਾ)-ਸ੍ਰੀ ਘਨੱਈਆ ਜੀ ਮਿੱਤਰ ਮੰਡਲ ਬਾਘਾ ਪੁਰਾਣਾ ਵਲੋਂ ਸ੍ਰੀ ਸ਼ਿਆਮ ਪ੍ਰਭੂ ਖਾਟੂ ਵਾਲਿਆਂ ਦਾ ਦੂਸਰਾ ਵਿਸ਼ਾਲ ਜਾਗਰਣ ਸਥਾਨਕ ਸੁਭਾਸ਼ ਮੰਡੀ ਵਿਚ ਕਰਵਾਇਆ ਗਿਆ ਜਿਸ ਵਿਚ ਵੱਡੇ ਪੱਧਰ 'ਤੇ ਜਿੱਥੇ ਧਾਰਮਿਕ ਸੰਸਥਾਵਾਂ ਨੇ ...

ਪੂਰੀ ਖ਼ਬਰ »

ਜੱਸਾ ਸਿੰਘ ਰਾਮਗੜ੍ਹੀਆ ਦੇ ਜਨਮ ਦਿਵਸ ਸਬੰਧੀ ਸਮਾਗਮ ਕਰਵਾਇਆ

ਬਾਘਾ ਪੁਰਾਣਾ, 26 ਮਈ (ਬਲਰਾਜ ਸਿੰਗਲਾ)-ਗੁਰਦੁਆਰਾ ਬਾਬਾ ਵਿਸ਼ਵਕਰਮਾ ਜੀ ਬਾਘਾ ਪੁਰਾਣਾ ਵਿਖੇ ਪ੍ਰਧਾਨ ਬਲਵਿੰਦਰ ਸਿੰਘ ਗਰੀਨ ਵਾਲਿਆਂ ਦੀ ਅਗਵਾਈ ਹੇਠ ਸਮੂਹ ਪ੍ਰਬੰਧਕ ਕਮੇਟੀ ਵਲੋਂ ਰਾਮਗੜ੍ਹੀਆ ਵੈੱਲਫੇਅਰ ਸੁਸਾਇਟੀ, ਵਿਸ਼ਵਕਰਮਾ ਆਟੋ ਯੂਨੀਅਨ, ਸਮੂਹ ...

ਪੂਰੀ ਖ਼ਬਰ »

ਹਲਕੇ ਅੰਦਰ ਵਿਕਾਸ ਕਾਰਜਾਂ ਦੀ ਹਨ੍ਹੇਰੀ ਲਿਆਵਾਂਗਾ-ਮੁਹੰਮਦ ਸਦੀਕ

ਨਿਹਾਲ ਸਿੰਘ ਵਾਲਾ/ਸਮਾਧ ਭਾਈ, 26 ਮਈ (ਟਿਵਾਣਾ, ਮਾਣੰੂਕੇ)-ਸੰਸਦੀ ਹਲਕਾ ਫ਼ਰੀਦਕੋਟ ਤੋਂ ਕਾਾਗਰਸ ਪਾਰਟੀ ਦੇ ਉਮੀਦਵਾਰ ਮੁਹੰਮਦ ਸਦੀਕ ਦੀ ਜਿੱਤ ਦੀ ਖ਼ੁਸ਼ੀ 'ਤੇ ਹਲਕਾ ਨਿਹਾਲ ਸਿੰਘ ਵਾਲਾ ਦੇ ਕਾਂਗਰਸੀ ਵਰਕਰਾਂ ਵਲੋਂ ਹਲਕਾ ਇੰਚਾਰਜ ਅਤੇ ਸਾਬਕਾ ਵਿਧਾਇਕ ਬੀਬੀ ...

ਪੂਰੀ ਖ਼ਬਰ »

ਮੋਗਾ ਜ਼ਿਲ੍ਹੇ ਦਾ ਨੌਜਵਾਨ ਬਣਿਆ ਇੰਗਲੈਂਡ 'ਚ ਮੇਅਰ

ਮੋਗਾ, 26 ਮਈ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)-ਸਮੁੱਚੇ ਵਿਸ਼ਵ ਵਿਚ ਪੰਜਾਬੀਆਂ ਨੇ ਆਪਣੀ ਮਿਹਨਤ ਮਸ਼ੱਕਤ ਨਾਲ ਕੀਤੇ ਕੰਮਾਂ ਕਰ ਕੇ ਅੱਜ ਸਮੁੱਚੇ ਪੰਜਾਬੀ ਭਾਈਚਾਰੇ ਨੂੰ ਵਿਸ਼ਵ ਵਿਆਪੀ ਪ੍ਰਾਪਤੀਆਂ ਸਦਕਾ ਮਾਣ ਹਾਸਲ ਹੈ ਤੇ ਇਨ੍ਹਾਂ ਪ੍ਰਾਪਤੀਆਂ ਵਿਚ ਇਕ ਹੋਰ ...

ਪੂਰੀ ਖ਼ਬਰ »

ਐਸ.ਸੀ. ਵਿੰਗ ਦੇ ਜ਼ੋਨ ਪ੍ਰਧਾਨ ਬਲਵਿੰਦਰਪਾਲ ਸਿੰਘ ਹੈਪੀ ਨੇ ਕੀਤਾ ਵੋਟਰਾਂ ਦਾ ਧੰਨਵਾਦ

ਮੋਗਾ, 26 ਮਈ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)-ਲੋਕ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਬਾਦਲ ਤੇ ਭਾਜਪਾ ਦੇ ਸਾਂਝੇ ਗੱਠਜੋੜ ਦੇ ਉਮੀਦਵਾਰ ਗੁਲਜ਼ਾਰ ਸਿੰਘ ਰਣੀਕੇ ਨੂੰ ਵੋਟਰਾਂ ਵਲੋਂ ਮਿਲੇ ਭਰਵੇਂ ਹੁੰਗਾਰੇ ਵਿਚ ਮਾਲਵਾ ਜ਼ੋਨ ਇਕ ਦੇ ਪ੍ਰਧਾਨ ...

ਪੂਰੀ ਖ਼ਬਰ »

ਵਿਕਾਸ ਕਾਰਨ ਦੇਸ਼ ਵਾਸੀਆਂ ਨੇ ਮੋਦੀ ਦੇ ਹੱਕ 'ਚ ਫ਼ਤਵਾ-ਮੀਤਾ

ਮੋਗਾ, 26 ਮਈ (ਸੁਰਿੰਦਰਪਾਲ ਸਿੰਘ)-ਭਾਰਤੀ ਜਨਤਾ ਪਾਰਟੀ ਯੁਵਾ ਮੋਰਚਾ ਦੇ ਆਗੂ ਹਰਮਨਦੀਪ ਸਿੰਘ ਮੀਤਾ ਨੇ ਦੇਸ਼ ਵਾਸੀਆਂ ਵਲੋਂ ਫਿਰ ਤੋਂ ਇਕ ਵਾਰ ਭਾਰਤੀ ਜਨਤਾ ਪਾਰਟੀ ਨੂੰ ਭਾਰੀ ਬਹੁਮਤ ਨਾਲ ਜਿਤਾਉਣ 'ਤੇ ਧੰਨਵਾਦ ਕੀਤਾ | ਉਨ੍ਹਾਂ ਵਧਾਈ ਦਿੰਦੇ ਹੋਏ ਕਿਹਾ ਕਿ ਇਹ ...

ਪੂਰੀ ਖ਼ਬਰ »

ਅਗਰਵਾਲ ਸਭਾ ਦੀ ਮੀਟਿੰਗ 'ਚ ਪੰਜਾਬ ਪੱਧਰੀ ਅਹੁਦੇਦਾਰਾਂ ਦਾ ਸਨਮਾਨ

ਫ਼ਾਜ਼ਿਲਕਾ, 26 ਮਈ (ਦਵਿੰਦਰ ਪਾਲ ਸਿੰਘ)-ਅਗਰਵਾਲ ਸਭਾ ਦੀ ਇਕ ਮੀਟਿੰਗ ਸਥਾਨਕ ਅਗਰਵਾਲ ਕਮਿਊਨਿਟੀ ਸੈਂਟਰ ਵਿਖੇ ਸਭਾ ਦੇ ਪ੍ਰਧਾਨ ਅਸ਼ੋਕ ਕਾਂਸਲ ਦੀ ਅਗਵਾਈ ਹੇਠ ਹੋਈ | ਜਿਸ ਵਿਚ ਅਗਰਵਾਲ ਸਮਾਜ ਪੰਜਾਬ ਦੇ ਅਹੁਦੇਦਾਰਾਂ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ...

ਪੂਰੀ ਖ਼ਬਰ »

ਪ੍ਰੋਫ਼ੈਸਰ ਰੋਹਤਾਸ਼ ਸਿੰਘ ਫੋਰ ਨੂੰ ਸ਼ਰਧਾਂਜਲੀਆਂ ਭੇਟ

ਅਬੋਹਰ, 26 ਮਈ (ਸੁਖਜਿੰਦਰ ਸਿੰਘ ਢਿੱਲੋਂ)-ਬਾਰ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਰੋਹਤਾਸ਼ ਸਿੰਘ ਫੋਰ ਨਮਿਤ ਸ਼ਰਧਾਂਜਲੀ ਸਮਾਗਮ ਅਰੋੜਵੰਸ਼ ਧਰਮਸ਼ਾਲਾ ਵਿਚ ਹੋਇਆ | ਇੱਥੇ ਉਨ੍ਹਾਂ ਨੂੰ ਵੱਖ-ਵੱਖ ਸ਼ਖ਼ਸੀਅਤਾਂ ਨੇ ਸ਼ਰਧਾ ਦੇ ਫੁੱਲ ਭੇਟ ਕੀਤੇ | ਇਸ ਦੌਰਾਨ ਅੰਮਿ੍ਤ ...

ਪੂਰੀ ਖ਼ਬਰ »

ਕਸ਼ਯਪ ਰਾਜਪੂਤ (ਮਹਿਰਾ) ਵੈੱਲਫੇਅਰ ਸਭਾ ਦੀ ਇਕੱਤਰਤਾ

ਤਲਵੰਡੀ ਭਾਈ, 26 ਮਈ (ਕੁਲਜਿੰਦਰ ਸਿੰਘ ਗਿੱਲ)- ਮਹਿਰਾ ਭਾਈਚਾਰੇ ਨੂੰ ਦਰਪੇਸ਼ ਸਮੱਸਿਆਵਾਂ ਅਤੇ ਸਮਾਜਿਕ ਕੁਰੀਤੀਆਂ ਵਿਰੁੱਧ ਕਾਰਜ ਕਰਨ ਕਸ਼ਯਪ ਰਾਜਪੂਤ (ਮਹਿਰਾ) ਵੈੱਲਫੇਅਰ ਸੁਸਾਇਟੀ ਤਲਵੰਡੀ ਭਾਈ ਦੀ ਮੀਟਿੰਗ ਪ੍ਰਧਾਨ ਮਨਦੀਪ ਸਿੰਘ ਮੰਨੂੰ ਦੀ ਪ੍ਰਧਾਨਗੀ ਹੇਠ ...

ਪੂਰੀ ਖ਼ਬਰ »

ਚਿਤਕਾਰਾ ਯੂਨੀਵਰਸਿਟੀ 'ਚ ਕੌਮਾਂਤਰੀ ਪੱਧਰ ਦੇ ਸਿੱਖਿਆ ਸਬੰਧੀ ਸਮਾਗਮ 'ਚ ਵਿਵੇਕਾਨੰਦ ਵਰਲਡ ਸਕੂਲ ਨੇ ਹਾਸਲ ਕੀਤੇ ਤਿੰਨ ਪੁਰਸਕਾਰ

ਫ਼ਿਰੋਜ਼ਪੁਰ, 26 ਮਈ (ਜਸਵਿੰਦਰ ਸਿੰਘ ਸੰਧੂ)-ਥੋੜ•ੇ ਸਮੇਂ ਅੰਦਰ ਹੀ ਸਿੱਖਿਆ ਖੇਤਰ 'ਚ ਵੱਡੀਆਂ ਮੱਲ•ਾਂ ਮਾਰਨ ਵਾਲੇ ਵਿਵੇਕਾਨੰਦ ਵਰਲਡ ਸਕੂਲ ਨੇ ਚਿਤਕਾਰਾ ਯੂਨੀਵਰਸਿਟੀ ਅੰਦਰ ਕੌਮਾਂਤਰੀ ਪੱਧਰ ਦੇ ਹੋਏ ਸਕੂਲ ਸਿੱਖਿਆ ਸਬੰਧੀ ਸਮਾਗਮ 'ਚ ਤਿੰਨ ਪੁਰਸਕਾਰ ਹਾਸਲ ਕਰ ...

ਪੂਰੀ ਖ਼ਬਰ »

ਪਤਨੀ ਤੋਂ ਦੁਖੀ ਪਤੀ ਵਲੋਂ ਖ਼ੁਦਕੁਸ਼ੀ ਕਰਨ 'ਤੇ ਸਹੁਰੇ ਪਰਿਵਾਰ ਿਖ਼ਲਾਫ਼ ਮੁਕੱਦਮਾ ਦਰਜ

ਫ਼ਿਰੋਜ਼ਪੁਰ, 26 ਮਈ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਫ਼ਿਰੋਜਪੁਰ ਛਾਉਣੀ ਅਧੀਨ ਪੈਂਦੀ ਬਸਤੀ ਟੈਂਕਾਂ ਵਾਲੀ ਵਿਖੇ ਮੋਹਿਤ ਪੁੱਤਰ ਨੰਦ ਲਾਲ ਵਲੋਂ ਕਿਰਾਏ ਦੇ ਮਕਾਨ 'ਚ ਪੱਖੇ ਨਾਲ ਲਟਕ 'ਕੇ ਫਾਹਾ ਲੈ ਲੈਣ ਦੀ ਖ਼ਬਰ ਹੈ, ਜਿਸ ਦਾ ਕਾਰਨ ਪਤੀ-ਪਤਨੀ 'ਚ ਝਗੜਾ ਹੋਣਾ ...

ਪੂਰੀ ਖ਼ਬਰ »

ਨੌਜਵਾਨ ਨੇ ਜ਼ਹਿਰੀਲੀ ਵਸਤੂ ਖਾ ਕੇ ਆਤਮ ਹੱਤਿਆ ਕੀਤੀ

ਅਬੋਹਰ, 26 ਮਈ (ਸੁਖਜਿੰਦਰ ਸਿੰਘ ਢਿੱਲੋਂ)-ਸੀਡ ਫਾਰਮ ਨਿਵਾਸੀ ਇਕ ਨੌਜਵਾਨ ਨੇ ਜ਼ਹਿਰੀਲੀ ਵਸਤੂ ਖਾ ਕੇ ਆਤਮ ਹੱਤਿਆ ਕਰ ਲਈ ਹੈ | ਜਾਣਕਾਰੀ ਅਨੁਸਾਰ ਦਿਲਪ੍ਰੀਤ ਸਿੰਘ (19 ਸਾਲ) ਪੁੱਤਰ ਭੋਲਾ ਸਿੰਘ ਪਿਛਲੇ ਕੁੱਝ ਦਿਨਾਂ ਤੋਂ ਪ੍ਰੇਸ਼ਾਨ ਸੀ | ਬੀਤੀ ਰਾਤ ਉਸ ਨੇ ਜ਼ਹਿਰੀਲੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX