ਤਾਜਾ ਖ਼ਬਰਾਂ


ਸਿਖਿਆ ਮੰਤਰੀ ਵੱਲੋਂ ਪ੍ਰਵਾਸੀ ਮਜ਼ਦੂਰਾਂ ਲਈ ਸਕੂਲ ਖੋਲ੍ਹਣ ਦੇ ਆਦੇਸ਼
. . .  1 day ago
ਲੋਹਟਬੱਦੀ, 30 ਮਾਰਚ (ਕੁਲਵਿੰਦਰ ਸਿੰਘ ਡਾਂਗੋ) - ਕੋਰੋਨਾ ਵਾਇਰਸ ਕਾਰਨ ਪੰਜਾਬ ਅੰਦਰ ਠੱਪ ਹੋਏ ਕੰਮ ਕਾਰ ਉਪਰੰਤ ਕਮਾਈ ਦਾ ਸਾਧਨ ਨਾ ਹੋਣ ਅਤੇ ਪੇਟ ਭਰਨ ਲਈ ਰਾਸ਼ਨ ਦੀ ਘਾਟ ਨੂੰ ਦੇਖਦਿਆਂ ਕਰਫ਼ਿਊ ਦੌਰਾਨ ਪੈਦਲ ਹੀ ਆਪਣੇ ...
ਅੱਜ ਦਿੱਲੀ ਵਿਚ ਕੋਰੋਨਾ ਵਾਇਰਸ ਦੇ 25 ਨਵੇਂ ਕੇਸ, 97 ਕੇਸਾਂ ਦੀ ਪੁਸ਼ਟੀ
. . .  1 day ago
ਸ਼ੱਕੀ ਮਿ੍ਤਕ ਮਰੀਜ਼ ਦੇ ਅੰਤਿਮ ਸੰਸਕਾਰ ਨੂੰ ਲੈ ਕੇ ਪਿਆ ਰੋਲਾ
. . .  1 day ago
ਫ਼ਿਰੋਜ਼ਪੁਰ 30 ਮਾਰਚ ( ਜਸਵਿੰਦਰ ਸਿੰਘ ਸੰਧੂ ) ਸ਼ੱਕੀ ਮਰੀਜ ਸੁਖਦੇਵ ਸਿੰਘ ਪੁੱਤਰ ਅਜੈਬ ਸਿੰਘ ਵਾਸੀ ਗੋਬਿੰਦ ਨਗਰੀ ਫ਼ਿਰੋਜ਼ਪੁਰ ਸ਼ਹਿਰ ਦੀ ਹੋਈ ਮੌਤ ਦਾ ਕਾਰਣ ਬੇਸ਼ਕ ਅਜੇ ਸਪੱਸ਼ਟ ਨਹੀਂ ਹੋ ਸਕਿਆ ਕਿ ਉਕਤ ਵਿਅਕਤੀ ...
ਪਿੰਡ ਭੂਨੋ ਦੇ 10 ਸ਼ੱਕੀ ਮਰੀਜ਼ਾਂ ਦੀ ਰਿਪੋਰਟ ਨਾਂਹ ਪੱਖੀ
. . .  1 day ago
ਮਾਹਿਲਪੁਰ 30 ਮਾਰਚ (ਦੀਪਕ ਅਗਨੀਹੋਤਰੀ)- ਬਲਾਕ ਮਾਹਿਲਪੁਰ ਦੇ ਪਿੰਡ ਭੂਨੋ ਦੇ ਮੋਰਾਂਵਾਲੀ ਦੇ ਕਰੋਨਾ ਨਾਲ ਮਰੇ ਰਿਸ਼ਤੇਦਾਰ ਹਰਭਜਨ ਸਿੰਘ ਦੀ ਮੌਤ ਤੋਂ ਬਾਦ ਉਸ ਦੇ ਪਿੰਡ ਭੂਨੋ ਦੇ 10 ਰਿਸ਼ਤੇਦਾਰਾਂ ਦੇ ...
ਡਿਪਟੀ ਕਮਿਸ਼ਨਰ ਦੀ ਅਪੀਲ ਨੂੰ ਜਲੰਧਰ ਵਾਸੀਆਂ ਵਲੋਂ ਭਰਵਾਂ ਹੁੰਗਾਰਾ ,ਇਕੱਤਰ ਹੋਏ 21.10 ਲੱਖ ਰੁਪਏ
. . .  1 day ago
ਕੋਰੋਨਾ ਵਾਇਰਸ ਨਾਲ ਪੰਜਾਬ 'ਚ ਤੀਜੀ ਮੌਤ
. . .  1 day ago
ਪਟਿਆਲਾ ,30 ਮਾਰਚ { ਅਮਨਦੀਪ ਸਿੰਘ }- ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ। ਪੰਜਾਬ 'ਚ ਵੀ ਕੋਰੋਨਾ ਵਾਇਰਸ ਦੇ ਲਗਾਤਾਰ ਮਾਮਲੇ ਸਾਹਮਣੇ ਆ ਰਹੇ ਹਨ। ਹੁਣ ਤਕ ਕੋਰਨਾਵਾਇਰਸ ਦੇ 42 ਪਾਜ਼ੀਟਿਵ ਕੇਸ ...
ਜਲੰਧਰ : ਕੋਰੋਨਾ ਵਾਇਰਸ 'ਤੇ ਬੰਦ 13 ਅਪ੍ਰੈਲ ਤੱਕ
. . .  1 day ago
ਉਪ ਪੁਲਿਸ ਕਪਤਾਨ ਪਾਤੜਾਂ ਵੱਲੋਂ ਹਰਿਆਣਾ ਰਾਜ ਨਾਲ ਲੱਗਦੀਆਂ ਸਰਹੱਦਾਂ ‘ਤੇ ਚੌਕਸੀ ਵਧਾਈ
. . .  1 day ago
ਪਾਤੜਾਂ 30 ਮਾਰਚ (ਗੁਰਇਕਬਾਲ ਸਿੰਘ ਖ਼ਾਲਸਾ)- ਕਰੋਨਾ ਵਾਇਰਸ ਦੇ ਵਧਦੇ ਪ੍ਰਭਾਵ ਨੂੰ ਰੋਕਣ ਲਈ ਪੰਜਾਬ ਅੰਦਰ ਲਗਾਏ ਗਏ ਕਰਫਿਊ ਦੌਰਾਨ ਉਪ ਪੁਲਿਸ ਕਪਤਾਨ ਪਾਤੜਾਂ ਵੱਲੋਂ ਹਰਿਆਣਾ ਰਾਜ ਨਾਲ ਲੱਗਦੇ ਇੰਟਰਸਟੇਟ ...
ਡਿਪਟੀ ਕਮਿਸ਼ਨਰ ਵੱਲੋਂ ਪ੍ਰਵਾਸੀ ਮਜ਼ਦੂਰਾਂ ਨੂੰ ਡਰ ਕੇ ਜ਼ਿਲ੍ਹਾ ਨਾ ਛੱਡਣ ਦੀ ਅਪੀਲ
. . .  1 day ago
ਜਲੰਧਰ, 30 ਮਾਰਚ (ਚਿਰਾਗ਼ ਸ਼ਰਮਾ)- ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਪ੍ਰਵਾਸੀ ਮਜ਼ਦੂਰਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਹਾਲਤ ਵਿਚ ਡਰ ...
ਐੱਸ.ਡੀ.ਐੱਮ. ਸ਼ਾਹਕੋਟ ਵੱਲੋਂ ਰਾਸ਼ਨ ਦੀ ਵੰਡ ਸਬੰਧੀ ਨੋਡਲ ਅਫ਼ਸਰ ਨਿਯੁਕਤ
. . .  1 day ago
ਸ਼ਾਹਕੋਟ, 30 ਮਾਰਚ (ਅਜ਼ਾਦ ਸਚਦੇਵਾ) - ਕੋਰੋਨਾ ਵਾਇਰਸ ਦੇ ਪੂਰੇ ਵਿਸ਼ਵ ਵਿਚ ਦਹਿਸ਼ਤ ਫੈਲਾਈ ਹੈ, ਜਿਸ ਨੂੰ ਸਰਕਾਰ ਵੱਲੋਂ ਵੀ ਮਹਾਂਮਾਰੀ ਬਿਮਾਰੀ ਘੋਸ਼ਿਤ...
ਮਹਾਂਮਾਰੀ ਦੇ ਪ੍ਰਕੋਪ ਕਾਰਨ ਅੰਮ੍ਰਿਤਸਰ ਜੇਲ੍ਹ 'ਚੋਂ ਛੱਡੇ ਗਏ 289 ਕੈਦੀ
. . .  1 day ago
ਅੰਮ੍ਰਿਤਸਰ, 30 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)- ਕੋਵਿਡ-19 ਮਹਾਂਮਾਰੀ ਦੇ ਵਧਦੇ ਪ੍ਰਕੋਪ ਦੇ ਚੱਲਦਿਆਂ ਸੂਬੇ ਦੀਆਂ ਜੇਲ੍ਹਾਂ 'ਚ ...
ਕੋਰੋਨਾ ਵਾਇਰਸ ਤੋਂ ਪੀੜਤ ਹਰਭਜਨ ਸਿੰਘ ਦਾ ਪਿੰਡ ਮੋਰਾਂਵਾਲੀ 'ਚ ਕੀਤਾ ਗਿਆ ਅੰਤਿਮ ਸਸਕਾਰ
. . .  1 day ago
ਗੜ੍ਹਸ਼ੰਕਰ, 30 ਮਾਰਚ (ਧਾਲੀਵਾਲ)- ਗੜ੍ਹਸ਼ੰਕਰ ਦੇ ਪਿੰਡ ਮੋਰਾਂਵਾਲੀ ਦੇ ਕੋਰੋਨਾ ਵਾਇਰਸ ਤੋਂ ਪੀੜਤ 62 ਸਾਲਾ ਵਿਅਕਤੀ ਹਰਭਜਨ ...
ਦਿਲਜੀਤ ਦੁਸਾਂਝ ਵੱਲੋਂ ਪੀ.ਐਮ ਕੇਅਰਜ਼ ਫ਼ੰਡ ਦੇ ਲਈ 20 ਲੱਖ ਰੁਪਏ ਦੇਣ ਦਾ ਐਲਾਨ
. . .  1 day ago
ਜਲੰਧਰ, 30 ਮਾਰਚ (ਅ.ਬ)- ਪੰਜਾਬੀ ਗਾਇਕ ਦਿਲਜੀਤ ਦੁਸਾਂਝ ਨੇ ਕੋਰੋਨਾ ਵਾਇਰਸ ਦੇ ਪੀੜਤਾਂ ਦੀ ਸਹਾਇਤਾ ਦੇ ਲਈ ...
ਕੋਰੋਨਾ ਵਾਇਰਸ ਦੇ ਦੋ ਸ਼ੱਕੀ ਮਰੀਜ਼ਾਂ 'ਚੋਂ ਇਕ ਦੀ ਮੌਤ
. . .  1 day ago
ਫ਼ਿਰੋਜ਼ਪੁਰ, 30 ਮਾਰਚ (ਜਸਵਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਜ਼ਿਲ੍ਹੇ 'ਚੋਂ ਮਿਲੇ ਕੋਰੋਨਾ ਵਾਇਰਸ ਦੇ ਦੋ ਸ਼ੱਕੀ ਮਰੀਜ਼ਾਂ ਵਿਚੋਂ ਇਕ ਦੀ ਮੌਤ ਹੋ ਜਾਣ ਦੀ ਖ਼ਬਰ...
ਚੰਡੀਗੜ੍ਹ 'ਚ ਕੋਰੋਨਾ ਵਾਇਰਸ ਦੇ 5 ਹੋਰ ਮਾਮਲੇ ਆਏ ਸਾਹਮਣੇ
. . .  1 day ago
ਚੰਡੀਗੜ੍ਹ, 30 (ਮਨਜੋਤ)- ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਇਹ ਜਾਣਕਾਰੀ ਦਿੱਤੀ ਗਈ ਹੈ ਕਿ ਚੰਡੀਗੜ੍ਹ 'ਚ 5 ਤੋਂ ਵੱਧ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ...
ਦਿੱਲੀ ਏਅਰਪੋਰਟ ਪਹੁੰਚਿਆ ਅਫ਼ਗ਼ਾਨਿਸਤਾਨ ਦੇ ਕਾਬੁਲ ਤੋਂ 35 ਭਾਰਤੀਆਂ ਦਾ ਜਥਾ
. . .  1 day ago
ਸ਼ਾਹਕੋਟ ਵਿਖੇ ਕਰਫ਼ਿਊ ਦੀ ਉਲੰਘਣਾ ਕਰਨ ਵਾਲਿਆ ਨੂੰ ਅਧਿਕਾਰੀਆਂ ਨੇ ਦਿੱਤੀ ਸਖ਼ਤ ਚੇਤਾਵਨੀ
. . .  1 day ago
ਕਰਫਿਊ ਦੌਰਾਨ ਅਬੋਹਰ ਦੇ ਐਸ.ਡੀ.ਐਮ ਵਿਨੋਦ ਬਾਂਸਲ ਦੀ ਹੋਈ ਬਦਲੀ
. . .  1 day ago
ਕੂਹਲੀ ਕਲਾਂ ਵਾਸੀਆਂ ਨੇ ਆਪਣੇ ਪੱਧਰ 'ਤੇ ਪਿੰਡ ਕੀਤਾ ਸੀਲ
. . .  1 day ago
ਕੋਰੋਨਾ ਵਾਇਰਸ ਦੇ ਚੱਲਦਿਆਂ ਕਰਫਿਊ ਦੌਰਾਨ ਕਿਸਾਨਾਂ ਨੇ ਕਣਕ ਦੀ ਵਾਢੀ ਸ਼ੁਰੂ
. . .  1 day ago
ਕੋਰੋਨਾ ਵਾਇਰਸ ਦੇ ਚੱਲਦਿਆਂ ਅੱਜ ਮੋਰਾਂਵਾਲੀ ਤੋਂ 21 ਸੈਂਪਲ ਹੋਰ ਲਏ-ਡਾ: ਜਸਬੀਰ ਸਿੰਘ
. . .  1 day ago
ਅਫ਼ਵਾਹਾਂ ਫੈਲਾਉਣ ਤੋਂ ਬਾਜ ਨਾ ਆਉਣ ਵਾਲਿਆਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ - ਡੀ.ਐੱਸ. ਪੀ. ਸਿੱਧੂ
. . .  1 day ago
ਸੜਕ ਹਾਦਸੇ 'ਚ ਪਿਤਾ-ਪੁੱਤਰ ਦੀ ਮੌਤ, ਚਾਰ ਗੰਭੀਰ ਜ਼ਖ਼ਮੀ
. . .  1 day ago
ਕਰਫਿਊ ਦੌਰਾਨ ਪਾਸ ਬਣਾਉਣ ਲਈ ਆ ਰਹੀਆਂ ਦਿੱਕਤਾਂ ਸਬੰਧੀ ਉਪ ਮੰਡਲ ਮੈਜਿਸਟ੍ਰੇਟ ਪਾਤੜਾਂ ਵੱਲੋਂ ਜਾਰੀ ਵਿਸ਼ੇਸ਼ ਹਦਾਇਤਾਂ
. . .  1 day ago
ਦੋ ਸ਼ੱਕੀ ਮਰੀਜ਼ਾਂ ਨੂੰ ਸਿਹਤ ਵਿਭਾਗ ਨੇ ਇਲਾਜ ਲਈ ਭੇਜਿਆ ਫ਼ਰੀਦਕੋਟ
. . .  1 day ago
ਵਿਧਾਇਕ ਸ਼ੇਰੋਵਾਲੀਆਂ ਵੱਲੋਂ ਦਾਨੀ ਸੱਜਣਾਂ ਨੂੰ ਲੋੜਵੰਦ ਲੋਕਾਂ ਦੀ ਸਹਾਇਤਾ ਲਈ ਅੱਗੇ ਆਉਣ ਦੀ ਅਪੀਲ
. . .  1 day ago
ਕਾਲਾਬਾਜ਼ਾਰੀ ਕਰਨ ਵਾਲੇ 'ਤੇ ਤੁਰੰਤ ਐਫ.ਆਈ.ਆਰ. ਦਰਜ ਕੀਤੀ ਜਾਵੇ : ਡਿਪਟੀ ਕਮਿਸ਼ਨਰ
. . .  1 day ago
ਦੇਸ਼ 'ਚ 24 ਘੰਟਿਆਂ ਦੇ ਅੰਦਰ ਕੋਰੋਨਾ ਦੇ 92 ਮਾਮਲੇ ਆਏ ਸਾਹਮਣੇ, 4 ਲੋਕਾਂ ਦੀ ਹੋਈ ਮੌਤ
. . .  1 day ago
ਅਬੋਹਰ ਤੋਂ ਵੀ ਪ੍ਰਵਾਸੀ ਮਜ਼ਦੂਰਾਂ ਨੇ ਆਪਣੇ ਘਰਾਂ ਨੂੰ ਵਾਪਸੀ ਕੀਤੀ
. . .  1 day ago
ਮਰੀਜ਼ਾਂ ਦੀ ਬਾਇਓਮੈਟ੍ਰਿਕ ਤਸਦੀਕ ਦੀ ਪ੍ਰਕਿਰਿਆ 'ਚ ਛੋਟ -ਡਾ: ਜਸਬੀਰ ਸਿੰਘ
. . .  1 day ago
ਪਾਜ਼ੀਟਿਵ ਕੇਸ ਮਿਲਣ 'ਤੇ ਪਿੰਡ ਰਾਮਨਗਰ ਗਈ ਟੀਮ ਨੂੰ ਸਿਵਲ ਸਰਜਨ ਵੱਲੋਂ ਨੋਟਿਸ ਜਾਰੀ
. . .  1 day ago
ਕੋਰੋਨਾ ਵਾਇਰਸ ਦੇ 350 ਸ਼ੱਕੀ ਮਰੀਜ਼ਾਂ ਦੀਆਂ ਮੈਡੀਕਲ ਰਿਪੋਰਟਾਂ ਠੀਕ ਪਾਈਆਂ ਗਈਆਂ- ਐੱਸ.ਐਮ.ਓ.
. . .  1 day ago
ਕਰਫ਼ਿਊ ਦੌਰਾਨ ਧਾਰਮਿਕ ਅਸਥਾਨਾਂ ਦੀਆਂ ਗੋਲਕਾਂ ਤੋੜ ਕੇ ਨਕਦੀ ਚੋਰੀ
. . .  1 day ago
ਪੰਜਾਬ ਬੋਰਡ ਵੱਲੋਂ 5ਵੀਂ, 8ਵੀਂ,10ਵੀਂ ਅਤੇ ਬਾਰ੍ਹਵੀਂ ਦੀਆਂ ਪ੍ਰੀਖਿਆਵਾਂ ਮੁੜ ਅਗਲੇ ਹੁਕਮਾਂ ਤੱਕ ਮੁਲਤਵੀ
. . .  1 day ago
ਗੁਜਰਾਤ ਤੋਂ ਆਏ ਨੌਜਵਾਨਾਂ ਨੂੰ ਪੁਲਿਸ ਅਤੇ ਸਿਹਤ ਵਿਭਾਗ ਨੇ ਇਕਾਂਤਵਾਸ 'ਚ ਰਹਿਣ ਦੀ ਦਿੱਤੀ ਹਿਦਾਇਤ
. . .  1 day ago
ਪਿੰਡ ਖੁਰਮਣੀਆ ਵਿਖੇ ਕੋਰੋਨਾ ਦੇ ਸ਼ੱਕੀ ਵਿਅਕਤੀ ਦਾ ਘਰ ਅਤੇ ਆਲਾ-ਦੁਆਲਾ ਸੀਲ, ਪੁਲਿਸ ਵੱਲੋਂ ਲਿਆ ਗਿਆ ਜਾਇਜ਼ਾ
. . .  1 day ago
ਕੈਬਨਿਟ ਮੰਤਰੀ ਰਾਣਾ ਸੋਢੀ ਵੱਲੋਂ ਗੁਰੂਹਰਸਹਾਏ ਦੇ 10 ਹਜ਼ਾਰ ਪਰਿਵਾਰਾਂ ਲਈ ਰਾਸ਼ਨ ਰਵਾਨਾ
. . .  1 day ago
ਕੋਵਿਡ-19 ਦੇ ਵਧਦੇ ਪ੍ਰਕੋਪ ਕਾਰਨ ਅੰਮ੍ਰਿਤਸਰ ਜੇਲ੍ਹ 'ਚੋਂ 131 ਕੈਦੀਆਂ ਨੂੰ ਛੱਡਿਆ ਗਿਆ
. . .  1 day ago
ਬਿਆਸ ਦਰਿਆ 'ਚ ਡੁਬੇ ਮੱਛੀਆਂ ਫੜਨ ਗਏ ਇਕ ਵਿਅਕਤੀ ਸਮੇਤ 3 ਨੌਜਵਾਨ
. . .  1 day ago
ਭਾਰੀ ਮਸ਼ੱਕਤ ਤੋਂ ਬਾਅਦ ਜੰਗਲਾਤ ਵਿਭਾਗ ਨੇ ਚੀਤੇ ਨੂੰ ਕੀਤਾ ਕਾਬੂ
. . .  1 day ago
ਦੂਸਰੇ ਸਾਲ ਦੇ ਵਾਧੇ 'ਤੇ ਚਲ ਰਹੇ ਪ੍ਰਿੰਸੀਪਲ ਤੇ ਮੁੱਖ ਅਧਿਆਪਕਾਂ ਨੂੰ ਫਾਰਗ ਕਰਨ ਦੇ ਹੁਕਮ
. . .  1 day ago
ਬੈਂਕਾਂ ਦੇ ਬਾਹਰ ਲੋਕਾਂ ਦੀਆਂ ਲੱਗੀਆਂ ਕਤਾਰਾਂ
. . .  1 day ago
ਸ਼੍ਰੋਮਣੀ ਕਮੇਟੀ ਵੱਲੋਂ ਵਰਤਾਇਆ ਗਿਆ ਲੰਗਰ
. . .  1 day ago
ਕਰਫਿਊ ਦੌਰਾਨ ਗੁਰੂਹਰਸਹਾਏ 'ਚ ਹੋਏ ਲੜਾਈ ਝਗੜੇ 'ਚ ਗੋਲੀ ਚੱਲਣ ਦੀ ਮਿਲੀ ਸੂਚਨਾ
. . .  1 day ago
ਬਿਜਲੀ ਦਾ ਕੰਮ ਕਰਦੇ ਕਰਮਚਾਰੀ ਦੀ ਕਰੰਟ ਲੱਗਣ ਕਾਰਨ ਹੋਈ ਮੌਤ
. . .  1 day ago
ਡੀ.ਸੀ. ਵੱਲੋਂ ਜ਼ਿਲ੍ਹਾ ਜਲੰਧਰ ਦੇ ਸਮੂਹ ਪੈਟਰੋਲ ਪੰਪ ਆਮ ਵਾਂਗ ਖੋਲ੍ਹਣ ਦੇ ਹੁਕਮ ਜਾਰੀ
. . .  1 day ago
ਕਰਫਿਊ ਦੌਰਾਨ ਅਜਨਾਲਾ 'ਚ ਹੋਇਆ ਲੜਾਈ-ਝਗੜਾ, ਗੋਲੀ ਚੱਲਣ ਦੀ ਵੀ ਸੂਚਨਾ
. . .  1 day ago
ਲੋੜਵੰਦਾਂ ਨੂੰ ਰਾਸ਼ਨ ਨਾ ਮਿਲਣ 'ਤੇ ਪੱਤੀ ਮਲਕੋ ਵਾਸੀਆਂ ਕੌਂਸਲਰ ਦਾ ਕੀਤਾ ਪਿੱਟ ਸਿਆਪਾ
. . .  1 day ago
ਦੋ ਭਰਾਵਾਂ ਦੀ ਲੜਾਈ 'ਚ ਇਕ ਦੀ ਮੌਤ
. . .  1 day ago
ਅਨੰਦਪੁਰ ਸਾਹਿਬ ਤੋ ਆਏ ਵਿਅਕਤੀ ਨੂੰ ਸ਼ੱਕ ਦੇ ਆਧਾਰ 'ਤੇ ਜਾਂਚ ਲਈ ਭੇਜਿਆ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 13 ਜੇਠ ਸੰਮਤ 551

ਸੰਗਰੂਰ

ਅਵਾਰਾ ਪਸ਼ੂ ਨਾਲ ਟਕਰਾਉਣ ਕਾਰਨ ਨੌਜਵਾਨ ਦੀ ਮੌਤ

ਹੰਡਿਆਇਆ, 26 ਮਈ (ਗੁਰਜੀਤ ਸਿੰਘ ਖੱੁਡੀ)-ਅਵਾਰਾ ਪਸ਼ੂ ਮੋਟਰਸਾਈਕਲ 'ਚ ਟਕਰਾਉਣ ਕਾਰਨ ਇਕ ਨੌਜਵਾਨ ਦੀ ਮੌਤ ਤੇ ਇਕ ਦੇ ਗੰਭੀਰ ਜ਼ਖ਼ਮੀ ਹੋਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਬੀਤੀ ਸ਼ਾਮ ਬਠਿੰਡਾ-ਚੰਡੀਗੜ੍ਹ ਮੱੁਖ ਮਾਰਗ 'ਤੇ ਤਪਾ ਤੋਂ ਬਰਨਾਲਾ ਨੂੰ ਮੋਟਰਸਾਈਕਲ ਨੰ: ਪੀ.ਬੀ. 19 ਕਿਊ-1465 'ਤੇ ਆ ਰਹੇ ਸੀ ਤਾਂ ਹੰਡਿਆਇਆ ਨੇੜੇ ਮੋਟਰਸਾਈਕਲ ਅਵਾਰਾ ਪਸ਼ੂ ਨਾਲ ਟਕਰਾ ਗਿਆ | ਜਿਸ 'ਚ ਰਣਜੀਤ ਸਿੰਘ (35) ਪੱੁਤਰ ਹਰੀ ਸਿੰਘ, ਰਾਜ ਸਿੰਘ ਪੱੁਤਰ ਅਵਤਾਰ ਸਿੰਘ ਦੋਵੇਂ ਵਾਸੀਆਨ ਸਹਿਜੜਾ ਗੰਭੀਰ ਜ਼ਖ਼ਮੀ ਹੋ ਗਏ | ਜਿਨ੍ਹਾਂ ਨੂੰ ਪਹਿਲਾਂ ਸਿਵਲ ਹਸਪਤਾਲ ਬਰਨਾਲਾ ਵਿਖੇ ਦਾਖ਼ਲ ਕਰਵਾਇਆ ਗਿਆ | ਜਿੱਥੇ ਡਾਕਟਰੀ ਟੀਮ ਵਲੋਂ ਗੰਭੀਰ ਹਾਲਤ ਦੇਖਦਿਆਂ ਰਾਜਿੰਦਰਾ ਹਸਪਤਾਲ ਪਟਿਆਲਾ ਵਿਖੇ ਰੈਫ਼ਰ ਕਰ ਦਿੱਤਾ ਸੀ ਜਿੱਥੇ ਰਣਜੀਤ ਸਿੰਘ ਦੀ ਮੌਤ ਹੋ ਗਈ | ਇਸ ਸਬੰਧੀ ਪੁਲਿਸ ਚੌਕੀ ਹੰਡਿਆਇਆ ਦੇ ਇੰਚਾਰਜ ਗੁਰਸਿਮਰਨਜੀਤ ਸਿੰਘ ਨੇ ਦੱਸਿਆ ਕਿ ਲਾਸ਼ ਦਾ ਪੋਸਟ ਮਾਰਟਮ ਕਰਵਾ ਕੇ ਵਾਰਸਾਂ ਹਵਾਲੇ ਕਰ ਦਿੱਤੀ | ਪਿੰਡ ਸਹਿਜੜਾ ਦੇ ਸਾਬਕਾ ਸਰਪੰਚ ਸੁਖਦੇਵ ਸਿੰਘ ਤੇ ਸੋਨੀ ਸਿੰਘ ਪੱੁਤਰ ਬੂਟਾ ਸਿੰਘ ਨੇ ਡਿਪਟੀ ਕਮਿਸ਼ਨਰ ਬਰਨਾਲਾ ਅਤੇ ਮੱੁਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਪਾਸੋਂ ਮੰਗ ਕੀਤੀ ਕਿ ਆਵਾਰਾ ਪਸ਼ੂਆਂ ਨਾਲ ਮੌਤ ਹੋ ਜਾਣ 'ਤੇ ਪਰਿਵਾਰ ਨੂੰ ਸਹਾਇਤਾ ਰਾਸ਼ੀ ਦਿੱਤੀ ਜਾਵੇ |

ਗੁਰਦੁਆਰਾ ਕਾਲਾਮਲ੍ਹਾ ਸਾਹਿਬ 'ਚ ਦਰਸ਼ਨੀ ਡਿਓੜੀ ਦੀ ਕਾਰਸੇਵਾ ਆਰੰਭ ਸੰਤ ਖ਼ਾਲਸਾ ਵਲੋਂ ਕਾਰਸੇਵਾ 'ਚ ਸਹਿਯੋਗ ਦੇਣ ਦੀ ਅਪੀਲ

ਮਹਿਲ ਕਲਾਂ, 26 ਮਈ (ਅਵਤਾਰ ਸਿੰਘ ਅਣਖੀ)-ਇਤਿਹਾਸਕ ਗੁਰਦੁਆਰਾ ਸਿੱਧਸਰ ਕਾਲਾਮਲ੍ਹਾ ਸਾਹਿਬ, ਛਾਪਾ ਵਿਖੇ ਦਰਸ਼ਨੀ ਡਿਓੜੀ ਦੀ ਕਾਰਸੇਵਾ ਦੀ ਆਰੰਭਤਾ ਅੱਜ ਪੰਥ ਰਤਨ ਸੰਤ ਬਾਬਾ ਹਰਬੰਸ ਸਿੰਘ ਕਾਰਸੇਵਾ ਦਿੱਲੀ ਵਾਲਿਆਂ ਤੋਂ ਵਰੋਸਾਏ ਬਾਬਾ ਬਚਨ ਸਿੰਘ, ਬਾਬਾ ਮਹਿੰਦਰ ...

ਪੂਰੀ ਖ਼ਬਰ »

ਵਧੀਆ ਕਾਰਗੁਜ਼ਾਰੀ ਬਦਲੇ ਪਿ੍ੰਸੀਪਲ ਧੰਨਾ ਸਿੰਘ ਦਿਓਲ ਸਨਮਾਨਿਤ

ਮਹਿਲ ਕਲਾਂ, 26 ਮਈ (ਅਵਤਾਰ ਸਿੰਘ ਅਣਖੀ)-ਮਾਰਚ 2019 'ਚ ਹੋਈ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਪ੍ਰੀਖਿਆ ਵਿਚੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੰਨਣਵਾਲ ਦੇ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੇ ਨਤੀਜੇ 100 ਫ਼ੀਸਦੀ ਆਉਣ 'ਤੇ ਵਧੀਆ ਕਾਰਗੁਜ਼ਾਰੀ ਬਦਲੇ ਪਿ੍ੰਸੀਪਲ ਧੰਨਾ ...

ਪੂਰੀ ਖ਼ਬਰ »

ਅਨਾਜ ਮੰਡੀ 'ਚ ਕੂੜਾ ਸੁੱਟਣ ਨੂੰ ਲੈ ਕੇ ਸਬਜ਼ੀ ਮੰਡੀ ਦੇ ਆੜ੍ਹਤੀਆਂ 'ਚ ਰੋਸ

• ਗੁਰਪ੍ਰੀਤ ਸਿੰਘ ਲਾਡੀ ਬਰਨਾਲਾ, 26 ਮਈ-ਕਈ ਸਾਲਾਂ ਤੋਂ ਅਨਾਜ ਮੰਡੀ ਬਰਨਾਲਾ ਵਿਖੇ ਨਗਰ ਕੌਾਸਲ ਬਰਨਾਲਾ ਵਲੋਂ ਸੁੱਟੇ ਜਾ ਰਹੇ ਸ਼ਹਿਰ ਦੇ ਕੂੜੇ ਨੂੰ ਸੁੱਟਣ ਉੱਪਰ ਭਾਵੇਂਕਿ ਪੰਜਾਬ ਤੇ ਹਰਿਆਣਾ ਹਾਈਕੋਰਟ ਵਲੋਂ ਰੋਕ ਲਗਾ ਦਿੱਤੀ ਗਈ ਸੀ ਪਰ ਹੁਣ ਪਿਛਲੇ ਕੁਝ ...

ਪੂਰੀ ਖ਼ਬਰ »

ਭਾਜਪਾ ਦਾ ਵਫ਼ਦ ਰਾਜਨਾਥ ਸਿੰਘ ਨੂੰ ਮਿਲਿਆ

ਸੰਗਰੂਰ, 26 ਮਈ (ਧੀਰਜ ਪਸ਼ੌਰੀਆ)-ਭਾਜਪਾ ਦਾ ਇਕ ਵਫ਼ਦ ਜਿਸ 'ਚ ਸੰਗਰੂਰ ਤੋਂ ਭਾਜਪਾ ਦੇ ਕਿਸਾਨ ਮੋਰਚੇ ਦੇ ਕੇਂਦਰੀ ਆਗੂ ਸਤਵੰਤ ਸਿੰਘ ਪੂਨੀਆ ਤੇ ਸੀਨੀਅਰ ਆਗੂ ਪਿ੍ੰਸੀਪਲ ਮੰਜੁਲਾ ਸ਼ਰਮਾ ਸ਼ਾਮਿਲ ਸਨ ਦਿੱਲੀ 'ਚ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਮਿਲਿਆ ਹੈ ...

ਪੂਰੀ ਖ਼ਬਰ »

120 ਬੋਤਲਾਂ ਸ਼ਰਾਬ ਬਰਾਮਦ

ਸੁਨਾਮ ਊਧਮ ਸਿੰਘ ਵਾਲਾ, 26 ਮਈ (ਧਾਲੀਵਾਲ, ਭੁੱਲਰ)-ਐਾਟੀ ਨਾਰਕੋਟਿਕ ਸੈੱਲ ਸੰਗਰੂਰ ਵਲੋਂ ਇੱਕ ਕਾਰ 'ਚੋਂ 120 ਬੋਤਲਾਂ ਸ਼ਰਾਬ ਠੇਕਾ ਦੇਸੀ ਬਰਾਮਦ ਕੀਤੀ ਗਈ ਹੈ | ਜਾਣਕਾਰੀ ਅਨੁਸਾਰ ਐਾਟੀ ਨਾਰਕੋਟਿਕ ਸੈੱਲ ਸੰਗਰੂਰ ਦੇ ਸਹਾਇਕ ਥਾਣੇਦਾਰ ਹਰਦੀਪ ਸਿੰਘ ਨੇ ਸਮੇਤ ਪੁਲਿਸ ...

ਪੂਰੀ ਖ਼ਬਰ »

ਭੁਲੇਖੇ ਨਾਲ ਜ਼ਹਿਰੀਲੀ ਚੀਜ਼ ਨਿਗਲਣ ਕਾਰਨ ਮਜ਼ਦੂਰ ਦੀ ਮੌਤ

ਨਦਾਮਪੁਰ,ਚੰਨੋਂ, 26 ਮਈ (ਹਰਜੀਤ ਸਿੰਘ ਨਿਰਮਾਣ)-ਸਥਾਨਕ ਪਿੰਡ ਨਦਾਮਪੁਰ ਵਿਖੇ ਆਰਥਿਕ ਤੰਗੀ ਤੋਂ ਪ੍ਰੇਸ਼ਾਨ ਇਕ ਮਜ਼ਦੂਰ ਦੀ ਦਵਾਈ ਦੇ ਭੁਲੇਖੇ ਕੋਈ ਜ਼ਹਿਰੀਲੀ ਚੀਜ਼ ਨਿਗਲਣ ਕਾਰਨ ਮੌਤ ਹੋ ਗਈ | ਮਿ੍ਤਕ ਮਜ਼ਦੂਰ ਅਵਤਾਰ ਸਿੰਘ ਦੀ ਧਰਮ ਪਤਨੀ ਬਲਜੀਤ ਕੌਰ ਵਾਸੀ ...

ਪੂਰੀ ਖ਼ਬਰ »

ਟਰਾਈਡੈਂਟ ਕੰਪਨੀ ਨਾਲ ਮਾਰੀ ਠੱਗੀ, 5 ਵਿਰੱੁਧ ਮਾਮਲਾ ਦਰਜ

ਬਰਨਾਲਾ, 26 ਮਈ (ਰਾਜ ਪਨੇਸਰ)-ਸਥਾਨਕ ਸਿਟੀ-2 ਪੁਲਿਸ ਵਲੋਂ ਟਰਾਈਡੈਂਟ ਕੰਪਨੀ ਨਾਲ ਠੱਗੀ ਮਾਰਨ ਦੇ ਦੋਸ਼ 'ਚ 5 ਵਿਰੱੁਧ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਥਾਣੇਦਾਰ ਸਾਹਿਬ ਸਿੰਘ ਨੇ ਦੱਸਿਆ ਕਿ ਅਨੁਭਵ ਨਾਇਰ ਪੱੁਤਰ ਵਰਿੰਦਰ ਕੁਮਾਰ ਨਾਇਰ ਵਾਸੀ ...

ਪੂਰੀ ਖ਼ਬਰ »

ਟਰਾਂਸਫ਼ਾਰਮਰ ਦਾ ਤੇਲ ਤੇ ਤਾਂਬਾ ਚੋਰੀ ਕਰਨ ਦੇ ਮਾਮਲੇ 'ਚ ਮਾਮਲਾ ਦਰਜ

ਮਹਿਲ ਕਲਾਂ, 26 ਮਈ (ਤਰਸੇਮ ਸਿੰਘ ਚੰਨਣਵਾਲ)-ਨੇੜਲੇ ਪਿੰਡ ਸਹੌਰ ਦੇ ਖੇਤਾਂ 'ਚੋਂ ਕਿਸੇ ਅਣਪਛਾਤੇ ਵਿਅਕਤੀਆਂ ਵਲੋਂ ਟਰਾਂਸਫ਼ਾਰਮਰ ਦਾ ਤੇਲ ਅਤੇ ਤਾਂਬਾ ਚੋਰੀ ਕਰਨ ਦੇ ਮਾਮਲੇ ਵਿਚ ਪੁਲਿਸ ਥਾਣਾ ਠੁੱਲੀਵਾਲ ਵਿਖੇ ਸ੍ਰੀ ਰਾਮ ਸਹਾਇਕ ਕਾਰਜਕਾਰੀ ਇੰਜੀਨੀਅਰ ਉਪ ਮੰਡਲ ...

ਪੂਰੀ ਖ਼ਬਰ »

440 ਲੀਟਰ ਲਾਹਣ ਤੇ ਭੱਠੀ ਦੇ ਸਾਮਾਨ ਸਮੇਤ ਇਕ ਕਾਬੂ, ਮਾਮਲਾ ਦਰਜ

ਬਰਨਾਲਾ, 26 ਮਈ (ਰਾਜ ਪਨੇਸਰ)-ਥਾਣਾ ਸਿਟੀ-1 ਵਲੋਂ 440 ਲੀਟਰ ਲਾਹਣ, 2 ਬੋਤਲਾਂ ਨਾਜਾਇਜ਼ ਸ਼ਰਾਬ, ਭੱਠੀ ਦੇ ਸਾਮਾਨ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ | ਸਹਾਇਕ ਥਾਣੇਦਾਰ ਹਰਵਿੰਦਰ ਸਿੰਘ ਨੇ ਦੱਸਿਆ ਕਿ ਸੂਚਨਾ ਮਿਲੀ ਕਿ ਇਕ ਵਿਅਕਤੀ ਨਾਜਾਇਜ਼ ਸ਼ਰਾਬ ਦਾ ਧੰਦਾ ...

ਪੂਰੀ ਖ਼ਬਰ »

ਮਾਨਸਿਕ ਤੌਰ 'ਤੇ ਪ੍ਰੇਸ਼ਾਨ ਵਿਅਕਤੀ ਵਲੋਂ ਰੇਲ ਗੱਡੀ ਹੇਠਾਂ ਆ ਕੇ ਖ਼ੁਦਕੁਸ਼ੀ

ਤਪਾ ਮੰਡੀ, 26 ਮਈ (ਪ੍ਰਵੀਨ ਗਰਗ)-ਸਥਾਨਕ ਨਜ਼ਦੀਕੀ ਪਿੰਡ ਘੁੰਨਸਾਂ ਨਜ਼ਦੀਕ ਰੇਲਵੇ ਟਰੈਕ 'ਤੇ ਇਕ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਵਿਅਕਤੀ ਵਲੋਂ ਗੱਡੀ ਹੇਠਾਂ ਆ ਕੇ ਖ਼ੁਦਕੁਸ਼ੀ ਕੀਤੇ ਜਾਣ ਦਾ ਸਮਾਚਾਰ ਹੈ¢ ਇਸ ਸਬੰਧੀ ਜੀ.ਆਰ.ਪੀ. ਦੇ ਸਹਾਇਕ ਥਾਣੇਦਾਰ ਗੁਰਚਰਨ ਸਿੰਘ ...

ਪੂਰੀ ਖ਼ਬਰ »

ਵਾਈ. ਐਸ. ਦੇ ਵਿਦਿਆਰਥੀ ਹੋਏ ਕਹਾਣੀਕਾਰ ਪ੍ਰੋ: ਕਜ਼ਾਕ ਦੇ ਰੂ-ਬਰੂ

ਬਰਨਾਲਾ, 26 ਮਈ (ਅਸ਼ੋਕ ਭਾਰਤੀ) -ਵਾਈ. ਐਸ. ਪਬਲਿਕ ਸਕੂਲ ਹੰਡਿਆਇਆ ਦੇ ਵਿਦਿਆਰਥੀ ਉੱਘੇ ਕਹਾਣੀਕਾਰ ਪ੍ਰੋ: ਕਿਰਪਾਲ ਕਜ਼ਾਕ ਨਾਲ ਰੂ-ਬਰੂ ਹੋਏ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਕੁਆਰਡੀਨੇਟਰ ਵਿਨੋਦ ਵਰਮਾ ਨੇ ਦੱਸਿਆ ਕਿ ਵਾਈ.ਐਸ. ਹੰਡਿਆਇਆ ਦੇ 'ਯੰਗ ਸਾਹਿਤਕਾਰ ...

ਪੂਰੀ ਖ਼ਬਰ »

ਭਾਸ਼ਣ ਮੁਕਾਬਲਿਆਂ 'ਚ ਤਪਾ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

ਤਪਾ ਮੰਡੀ, 26 ਮਈ (ਪ੍ਰਵੀਨ ਗਰਗ)-ਸਥਾਨਕ ਐਮ. ਟੀ. ਆਈ. ਐਸ. ਸਕੂਲ ਵਿਖੇ ਸਕੂਲ ਪਿ੍ੰਸੀਪਲ ਮੈਡਮ ਸ੍ਰੀਮਤੀ ਵਰਸਾ ਸਚਦੇਵਾ ਦੀ ਅਗਵਾਈ ਹੇਠ ਸਕੂਲੀ ਵਿਦਿਆਰਥੀਆਂ ਦੇ ਭਾਸ਼ਣ ਮੁਕਾਬਲੇ ਕਰਵਾਏ ਗਏ, ਜਿਸ ਵਿਚ ਤੀਸਰੀ ਕਲਾਸ ਦੇ ਬੱਚਿਆਂ ਨੇ ਭਾਗ ਲਿਆ¢ ਇਨ੍ਹਾਂ ਮੁਕਾਬਲਿਆਂ ...

ਪੂਰੀ ਖ਼ਬਰ »

ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ ਦੰਦਾਂ ਦੀ ਦੇਖਭਾਲ ਦਾ ਕੈਂਪ ਲਗਾਇਆ

ਟੱਲੇਵਾਲ, 26 ਮਈ (ਸੋਨੀ ਚੀਮਾ)-ਮਾਤਾ ਸਾਹਿਬ ਕੌਰ ਗਰਲਜ਼ ਕਾਲਜ/ਸੀਨੀ: ਸੈਕੰ: ਸਕੂਲ ਵਿਖੇ ਯੂਵਕ ਸੇਵਾਵਾਂ ਵਿਭਾਗ ਅਤੇ ਬੱਡੀਜ਼ ਪ੍ਰੋਗਰਾਮ ਦੇ ਸਹਿਯੋਗ ਨਾਲ ਦੰਦਾਂ ਦੀ ਦੇਖਭਾਲ ਸਬੰਧੀ ਕੈਂਪ ਲਗਾਇਆ ਗਿਆ¢ ਇਸ ਕੈਂਪ ਵਿਚ ਪ੍ਰਧਾਨ ਲੋਕਲ ਕਮੇਟੀ ਗੁਰਮੇਲ ਸਿੰਘ ਸੰਧੂ, ...

ਪੂਰੀ ਖ਼ਬਰ »

ਸੀ. ਐਸ. ਇੰਮੀਗੇ੍ਰਸਨ ਨੇ ਸਪਾਊਸ ਵੀਜ਼ਾ ਲਗਵਾਇਆ

ਟੱਲੇਵਾਲ, 26 ਮਈ (ਸੋਨੀ ਚੀਮਾ)-ਕੈਨੇਡਾ ਅਤੇ ਪੰਜਾਬ ਸਰਕਾਰ ਤੋਂ ਮਨਜ਼ੂਰਸ਼ੁਦਾ ਕੰਪਨੀ ਸੀ.ਐਸ. ਇੰਮੀਗੇ੍ਰਸਨ ਰਾਏਕੋਟ ਹਰ ਤਰ੍ਹਾਂ ਦੇ ਵੀਜ਼ੇ ਲਗਵਾਉਣ ਵਿਚ ਵੀ ਮੋਹਰੀ ਹੈ | ਕੰਪਨੀ ਵਲੋਂ ਕੈਨੇਡਾ ਦੇ ਹਰ ਤਰ੍ਹਾਂ ਦੇ ਵੀਜ਼ੇ ਪਾਰਦਰਸ਼ੀ ਢੰਗ ਨਾਲ ਲਗਵਾ ਕੇ ਦਿੱਤੇ ...

ਪੂਰੀ ਖ਼ਬਰ »

ਪੰਜਾਬੀ ਕਨਫੈਡਰੇਸ਼ਨ ਜ਼ਿਲ੍ਹਾ ਇਕਾਈ ਬਰਨਾਲਾ ਦੀ ਮੀਟਿੰਗ ਹੋਈ

ਬਰਨਾਲਾ, 26 ਮਈ (ਅਸ਼ੋਕ ਭਾਰਤੀ) -ਪੰਜਾਬੀ ਕਨਫੈਡਰੇਸ਼ਨ ਜ਼ਿਲ੍ਹਾ ਇਕਾਈ ਬਰਨਾਲਾ ਦੀ ਮੀਟਿੰਗ ਸੂਬਾਈ ਪ੍ਰਧਾਨ ਸ: ਬਖਸ਼ੀਸ਼ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਬਖਸੀਸ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪੈਨਸ਼ਨਰਾਂ ਦੀਆਂ ਜਾਇਜ਼ ਮੰਗਾਂ ਨੂੰ ...

ਪੂਰੀ ਖ਼ਬਰ »

ਦੀਵਾਨਾ ਅਤੇ ਛੀਨੀਵਾਲ ਖ਼ੁਰਦ ਵਿਖੇ ਨੁੱਕੜ ਨਾਟਕ 'ਪਾਣੀ ਬੰਦੀ' ਰਾਹੀਂ ਪਾਣੀ ਦੀ ਮਹੱਤਤਾ ਬਾਰੇ ਕੀਤਾ ਜਾਗਰੂਕ

ਟੱਲੇਵਾਲ, 26 ਮਈ (ਸੋਨੀ ਚੀਮਾ)-ਸ਼ਹੀਦ ਕਰਤਾਰ ਸਿੰਘ ਸਰਾਭਾ ਯਾਦਗਾਰੀ ਲਾਇਬ੍ਰੇਰੀ ਦੀਵਾਨਾ ਵਲੋਂ ਸਰਕਾਰੀ ਹਾਈ ਸਕੂਲ ਦੀਵਾਨਾ ਅਤੇ ਸਰਕਾਰੀ ਹਾਈ ਸਕੂਲ ਛੀਨੀਵਾਲ ਖ਼ੁਰਦ ਵਿਚ 'ਜੈ ਹੋ ਰੰਗ ਮੰਚ ਨਿਹਾਲ ਸਿੰਘ ਵਾਲਾ ਦੇ ਬਾਲ ਕਲਾਕਾਰਾਂ ਤੋਂ ਨੁੱਕੜ ਨਾਟਕ 'ਪਾਣੀ ...

ਪੂਰੀ ਖ਼ਬਰ »

ਸ਼ਹਿਣਾ ਦੀ ਪਿ੍ੰਸੀਪਲ ਨੂੰ ਮਿਲਿਆ ਸਿੱਖਿਆ ਸਕੱਤਰ ਤੋਂ ਵਿਸ਼ੇਸ਼ ਸਨਮਾਨ

ਸ਼ਹਿਣਾ, 26 ਮਈ (ਸੁਰੇਸ਼ ਗੋਗੀ)-ਸ਼ਹੀਦ ਬੁੱਧੂ ਖਾਂ ਸ਼ੋਰੀਆ ਚੱਕਰ ਵਿਜੇਤਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ਹਿਣਾ ਦੀ ਪਿ੍ੰਸੀਪਲ ਮੈਡਮ ਇਕਬਾਲ ਕੌਰ ਉਦਾਸੀ ਵਲੋਂ ਪਿਛਲੇ ਸਮੇਂ ਵਿਚ ਸਕੂਲ ਦੇ ਵਿੱਦਿਅਕ ਮਾਹੌਲ ਨੂੰ ਉਸਾਰੂ ਬਣਾਉਣ ਲਈ ਕੀਤੇ ਯਤਨਾਂ ਤਹਿਤ ...

ਪੂਰੀ ਖ਼ਬਰ »

ਮਦਰ ਟੀਚਰ ਇੰਟਰਨੈਸ਼ਨਲ ਵਿਖੇ ਤੰਬਾਕੂ ਵਿਰੋਧੀ ਦਿਵਸ ਮਨਾਇਆ

ਬਰਨਾਲਾ, 26 ਮਈ (ਅਸ਼ੋਕ ਭਾਰਤੀ)-ਮਦਰ ਟੀਚਰ ਇੰਟਰਨੈਸ਼ਨਲ ਸਕੂਲ ਹੰਡਿਆਇਆ ਵਿਖੇ ਤੰਬਾਕੂ ਵਿਰੋਧੀ ਦਿਵਸ ਮੌਕੇ ਵਿਦਿਆਰਥੀਆਂ ਦੀਆਂ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ, ਜਿਸ ਵਿਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ | ਇਸ ਮੌਕੇ ਅਧਿਆਪਕਾ ਸੁਭਜਿੰਦਰ ਕੌਰ ...

ਪੂਰੀ ਖ਼ਬਰ »

ਜਸ਼ਨਦੀਪ ਨੂੰ ਕੁਸ਼ਤੀ ਵਿਚ ਸੋਨੇ ਦਾ ਤਗਮਾ ਜਿੱਤਣ 'ਤੇ ਕੀਤਾ ਸਨਮਾਨਿਤ

ਮਸਤੂਆਣਾ ਸਾਹਿਬ, 26 ਮਈ (ਦਮਦਮੀ)- ਆਧਾਰ ਪਬਲਿਕ ਸਕੂਲ ਬਡਰੁੱਖਾਂ ਵਲੋਂ ਪਿ੍ੰਸੀਪਲ ਸ੍ਰ. ਭੂਪਾਲ ਸਿੰਘ ਚੰਨ ਦੀ ਨਿਗਰਾਨੀ ਹੇਠ ਸੰਖੇਪ ਤੇ ਪ੍ਰਭਾਵਸ਼ਾਲੀ ਸਮਾਗਮ ਕਰਕੇ ਖੇਡਾਂ ਵਿੱਚ ਮੱਲਾਂ ਮਾਰਨ ਵਾਲੇ ਪੰਜਵੀਂ ਜਮਾਤ ਦੇ ਵਿਦਿਆਰਥੀ ਜਸ਼ਨਦੀਪ ਸਿੰਘ ਨੂੰ ...

ਪੂਰੀ ਖ਼ਬਰ »

ਕਿਸਾਨ ਮੋਰਚੇ ਵਲੋਂ ਧਰਨਾ ਅੱਜ

ਲੌਾਗੋਵਾਲ, 26 ਮਈ (ਵਿਨੋਦ)- ਕਿਸਾਨੀ ਮੰਗਾਂ ਨੂੰ ਲੈ ਕੇ 27 ਮਈ ਨੂੰ ਡੀ. ਸੀ. ਦਫ਼ਤਰ ਸੰਗਰੂਰ ਅੱਗੇ ਦਿੱਤੇ ਜਾ ਰਹੇ ਧਰਨੇ ਸੰਬੰਧੀ ਕਿਸਾਨ ਮੋਰਚਾ ਸੰਗਰੂਰ ਵੱਲੋਂ ਅੱਜ ਲੌਾਗੋਵਾਲ ਦੀ ਝਾੜੋਂ ਪੱਤੀ, ਦੁੱਲਟ ਪੱਤੀ, ਭਾਈ ਕੀ ਸਮਾਧ ਅਤੇ ਰੰਧਾਵਾ ਪੱਤੀ ਵਿਖੇ ਕਿਸਾਨਾਂ ...

ਪੂਰੀ ਖ਼ਬਰ »

ਕੰਪਿਊਟਰ ਅਧਿਆਪਕ ਯੂਨੀਅਨ ਦੀ ਸਿੱਖਿਆ ਸਕੱਤਰ ਨਾਲ ਮੀਟਿੰਗ

ਰੁੜਕੀ ਕਲਾਂ, 26 ਮਈ (ਜਤਿੰਦਰ ਮੰਨਵੀ)- ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਦੀ ਮੰਗਾਂ ਨੂੰ ਲੈ ਕੇ ਸਿੱਖਿਆ ਸਕੱਤਰ ਕਿ੍ਸ਼ਨ ਕੁਮਾਰ ਨਾਲ ਚੰਡੀਗੜ੍ਹ ਵਿਖੇ ਮੀਟਿੰਗ ਹੋਈ | ਮੀਟਿੰਗ ਵਿਚ ਕੰਪਿਊਟਰ ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਗੁਰਵਿੰਦਰ ਸਿੰਘ, ਜਨਰਲ ਸਕੱਤਰ ...

ਪੂਰੀ ਖ਼ਬਰ »

ਨਹਿਰੀ ਪਾਣੀ ਨੂੰ ਲੈ ਕੇ ਕਿਸਾਨਾਂ ਨੇ ਕੀਤਾ ਅਨੋਖਾ ਪ੍ਰਦਰਸ਼ਨ

ਭਵਾਨੀਗੜ੍ਹ, 26 ਮਈ (ਜਰਨੈਲ ਸਿੰਘ ਮਾਝੀ)- ਕਿਸਾਨਾਂ ਦੇ ਖੇਤਾਂ ਵਿਚ ਨਹਿਰੀ ਪਾਣੀ ਨਾ ਆਉਣ ਤੋਂ ਗੁੱਸੇ ਹੋਏ ਪਿੰਡ ਸਕਰੋਦੀ ਜੋ ਸਿੰਘਾ ਵਾਲੀ ਸਕਰੋਦੀ ਨਾਲ ਵੀ ਜਾਣੀ ਜਾਂਦੀ ਹੈ ਦੇ ਕਿਸਾਨਾਂ ਨੇ ਰਜਵਾਹੇ ਵਿਚ ਬੈਠ ਕੇ ਪ੍ਰਦਰਸ਼ਨ ਕੀਤਾ | ਜਦ ਕਿਸਾਨਾਂ ਨੰੂ ਪੁੱਛਿਆ ...

ਪੂਰੀ ਖ਼ਬਰ »

ਮੁਸਲਿਮ-ਸਿੱਖ ਫ਼ਰੰਟ ਨੇ ਆਈ.ਜੀ. ਨੂੰ ਮਿਲ ਕੇ ਮੁਸਲਿਮ ਭਾਈਚਾਰੇ ਤੇ ਮਸਜਿਦਾਂ ਦੀ ਯਕੀਨੀ ਸੁਰੱਖਿਆ ਮੰਗੀ

ਮਲੇਰਕੋਟਲਾ, 26 ਮਈ (ਕੁਠਾਲਾ)- ਕੁੱਝ ਦਿਨ ਪਹਿਲਾਂ ਜ਼ਿਲ੍ਹਾ ਫ਼ਰੀਦਕੋਟ ਦੀ ਤਹਿਸੀਲ ਜੈਤੋ ਦੇ ਪਿੰਡ ਬੁਰਜ ਹਰੀਕੇ ਮਸਜਿਦ ਵਿੱਚ ਰੋਜ਼ਾ ਅਫਤਾਰ ਮੌਕੇ ਕਥਿਤ ਸ਼ਰਾਬੀ ਅਨਸਰਾਂ ਵੱਲੋਂ ਨਮਾਜ਼ੀਆਂ 'ਤੇ ਕੀਤੇ ਹਮਲੇ ਅਤੇ ਦੀਨ-ਏ-ਇਸਲਾਮ ਬਾਰੇ ਵਰਤੀ ਮਾੜੀ ਸ਼ਬਦਾਵਲੀ ਦੀ ...

ਪੂਰੀ ਖ਼ਬਰ »

ਬਜ਼ੁਰਗਾਂ ਨੰੂ ਕੀਤਾ ਸਨਮਾਨਿਤ

ਸੰਗਰੂਰ, 26 ਮਈ (ਚੌਧਰੀ ਨੰਦ ਲਾਲ ਗਾਂਧੀ)- ਸਮਾਜ ਸੇਵਾ ਲੋਕ ਭਲਾਈ ਅਤੇ ਬਜ਼ੁਰਗਾਂ ਦੇ ਸਤਿਕਾਰ ਨੂੰ ਸਮਰਪਿਤ ਸੀਨੀਅਰ ਸਿਟੀਜ਼ਨ ਅਤੇ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਦੀ ਜ਼ਿਲ੍ਹਾ ਪੱਧਰੀ ਸਭਿਆਚਾਰਕ ਅਤੇ ਸਨਮਾਨ ਸਮਾਰੋਹ ਸਥਾਨਕ ਜ਼ਿਲ੍ਹਾ ਪੈਨਸ਼ਨਰ ਭਵਨ ...

ਪੂਰੀ ਖ਼ਬਰ »

ਜੂਨ 1984 ਦੇ ਸ਼ਹੀਦਾਂ ਨੂੰ ਸਮਰਪਿਤ ਗੁਰਮਤਿ ਸਮਾਗਮ

ਲੌਾਗੋਵਾਲ, 26 ਮਈ (ਵਿਨੋਦ)-ਗੁਰਦੁਆਰਾ ਯਾਦਗਾਰ ਸੰਤ ਅਤਰ ਸਿੰਘ ਪਿੰਡ ਸ਼ੇਰੋਂ ਵਿਖੇ ਜੂਨ 1984 ਦੇ ਘੱਲੂਘਾਰੇ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ | ਜਿਸ ਵਿਚ ਪ੍ਰਸਿੱਧ ਕਥਾਵਾਚਕ ਬੀਬਾ ਗਗਨਦੀਪ ਕੌਰ ਖ਼ਾਲਸਾ ਨੇ ਗੁਰਮਤਿ ਵਿਚਾਰਾਂ ਸਾਂਝੀਆਂ ਕਰਦਿਆਂ ਕਿਹਾ ...

ਪੂਰੀ ਖ਼ਬਰ »

ਮਾਸਟਰ ਜੁਗਲ ਕਿਸ਼ੋਰ ਅੱਤਰੀ ਨਹੀਂ ਰਹੇ

ਰੁੜਕੀ ਕਲਾਂ, 26 ਮਈ (ਜਤਿੰਦਰ ਮੰਨਵੀ)-ਮਾਸਟਰ ਜੁਗਲ ਕਿਸ਼ੋਰ ਅੱਤਰੀ ਵਾਸੀ ਭੂਰਥਲਾ ਮੰਡੇਰ ਬੀਤੇ ਦਿਨੀਂ ਸਵਰਗ ਸਿਧਾਰ ਗਏ, ਜਿਸ ਦਾ ਉਨ੍ਹਾਂ ਦੇ ਸਪੁੱਤਰ ਮੈਨੇਜਰ ਅਮਨਦੀਪ ਅੱਤਰੀ ਤੇ ਪੋਸਟਮਾਸਟਰ ਕਾਲਮ ਨਵੀਸ ਗਗਨਦੀਪ ਅੱਤਰੀ ਨੂੰ ਗਹਿਰਾ ਸਦਮਾ ਲੱਗਾ | ਇਸ ਦੁੱਖ ਦੀ ...

ਪੂਰੀ ਖ਼ਬਰ »

ਜਥੇਦਾਰ ਰਣਜੀਤ ਸਿੰਘ ਖ਼ਾਲਸਾ ਨੂੰ ਸ਼ਰਧਾਂਜਲੀਆਂ ਭੇਟ

ਸੰਦੋੜ, 26 ਮਈ (ਗੁਰਪ੍ਰੀਤ ਸਿੰਘ ਚੀਮਾ)-ਟਕਸਾਲੀ ਅਕਾਲੀ ਆਗੂ ਜਥੇਦਾਰ ਰਣਜੀਤ ਸਿੰਘ ਖ਼ਾਲਸਾ ਝਨੇਰ ਸਾਬਕਾ ਬਲਾਕ ਸੰਮਤੀ ਮੈਂਬਰ ਨੂੰ ਅੱਜ ਉਨ੍ਹਾਂ ਦੇ ਜੱਦੀ ਪਿੰਡ ਝਨੇਰ ਵਿਖੇ ਸ਼ਰਧਾਂਜਲੀਆਂ ਦਿੱਤੀਆਂ ਗਈਆਂ | ਇਤਿਹਾਸਕ ਗੁਰਦੁਆਰਾ ਬੇਰੀ ਸਾਹਿਬ ਵਿਖੇ ਹੋਈ ...

ਪੂਰੀ ਖ਼ਬਰ »

ਹੁੰਡਾਈ ਕਾਰ ਲਾਂਚ ਕੀਤੀ

ਅਹਿਮਦਗੜ੍ਹ, 26 ਮਈ (ਪੁਰੀ)-ਹੁੰਡਾਈ ਕੰਪਨੀ ਵਲੋਂ ਨਵੀਂ ਆਧੁਨਿਕ ਤਕਨੀਕ ਨਾਲ ਤਿਆਰ ਕੀਤੀ ਗਈ ਹੁੰਡਾਈ ਵੇਨਿਓ ਕਾਰ ਸਥਾਨਕ ਪਾਲ ਹੁੰਡਾਈ ਪੋਹੀੜ ਸ਼ੋਅ-ਰੂਮ ਵਿਖੇ ਕੰਪਨੀ ਦੇ ਐਮ ਡੀ ਸ਼ਮਿੰਦਰਪਾਲ ਸਿੰਘ ਤੇ ਸੀ.ਓ. ਹਰਪ੍ਰੀਤ ਸਿੰਘ ਨੇ ਲਾਂਚ ਕੀਤੀ | ਮੈਨੇਜਰ ਬਲਵਿੰਦਰ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਤਪਾ ਪਿੰਡ ਵਿਖੇ ਵਾਤਾਵਰਨ ਸਬੰਧੀ ਸੈਮੀਨਾਰ

ਤਪਾ ਮੰਡੀ, 26 ਮਈ (ਪ੍ਰਵੀਨ ਗਰਗ)-ਸਥਾਨਕ ਸਰਕਾਰੀ ਪ੍ਰਾਇਮਰੀ ਸਕੂਲ ਤਪਾ ਪਿੰਡ ਵਿਖੇ ਸ੍ਰੀ ਸੱਤਿਆ ਸਾਂਈ ਸੇਵਾ ਸੰਮਤੀ ਵਲੋਂ ਵਿੱਦਿਆ ਜੋਤੀ ਸਮਾਗਮ ਦੇ ਤਹਿਤ ਵਾਤਾਵਰਨ ਸਬੰਧੀ ਇਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਵਿੱਦਿਆ ਜੋਤੀ ਸਮਾਗਮ ਦੇ ਸੂਬਾ ...

ਪੂਰੀ ਖ਼ਬਰ »

ਭਗਵੰਤ ਮਾਨ ਦੀ ਜਿੱਤ ਆਮ ਲੋਕਾਂ ਦੀ ਜਿੱਤ-ਵਿਧਾਇਕ ਮੀਤ ਹੇਅਰ

ਬਰਨਾਲਾ, 26 ਮਈ (ਗੁਰਪ੍ਰੀਤ ਸਿੰਘ ਲਾਡੀ)-ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਵਲੋਂ ਲੋਕ ਸਭਾ ਹਲਕਾ ਸੰਗਰੂਰ ਤੋਂ ਇਤਿਹਾਸਕ ਜਿੱਤ ਦਰਜ਼ ਕਰਨ 'ਤੇ ਬਰਨਾਲਾ ਤੋਂ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਨੇ ਖ਼ੁਸ਼ੀ ਜ਼ਾਹਿਰ ਕਰਦਿਆਾ ਕਰਦਿਆਾ ਕਿਹਾ ਕਿ ਇਹ ...

ਪੂਰੀ ਖ਼ਬਰ »

ਵਧੀਕ ਡਿਪਟੀ ਕਮਿਸ਼ਨਰ ਨੇ ਸਿਵਲ ਹਸਪਤਾਲ ਵਿਖੇ ਡੇਂਗੂ ਦੇ ਇਲਾਜ ਲਈ ਪ੍ਰਬੰਧਾਂ ਦਾ ਲਿਆ ਜਾਇਜ਼ਾ

ਬਰਨਾਲਾ, 26 ਮਈ (ਗੁਰਪ੍ਰੀਤ ਸਿੰਘ ਲਾਡੀ)-ਸਿਵਲ ਹਸਪਤਾਲ 'ਚ ਬਣੇ ਡੇਂਗੂ ਵਾਰਡ 'ਚ ਡੇਂਗੂ ਦੇ ਇਲਾਜ ਲਈ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਪਰਵੀਨ ਕੁਮਾਰ ਵਲੋਂ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ | ਇਸ ਸਮੇਂ ਉਨ੍ਹਾਂ ਨਾਲ ਡਾ: ਮਨਪ੍ਰੀਤ ਸਿੰਘ ਸਿੱਧੂ ਵੀ ਮੌਜੂਦ ਸਨ | ...

ਪੂਰੀ ਖ਼ਬਰ »

ਰੋਜ਼ਵੈਲੀ ਸਕੂਲ ਚੀਮਾ ਦੇ ਧਾਰਮਿਕ ਮੁਕਾਬਲਿਆਂ 'ਚ ਭਾਗ ਲੈਣ ਵਾਲੇ ਵਿਦਿਆਰਥੀ ਸਨਮਾਨਿਤ

ਟੱਲੇਵਾਲ, 26 ਮਈ (ਸੋਨੀ ਚੀਮਾ)-ਸ੍ਰੀ ਗੁਰੂ ਨਾਨਕ ਮਲਟੀਵਰਸਟਿੀ ਅਤੇ ਐਜੂਕੇਟ ਪੰਜਾਬ ਪੋ੍ਰਜੈਕਟ ਪ੍ਰੇਰਨਾ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਮੁਕਾਬਲੇ ਪਿਛਲੇ ਸਮੇਂ ਦੌਰਾਨ ਕਰਵਾਏ ਗਏ ਸਨ | ਇਨ੍ਹਾਂ ...

ਪੂਰੀ ਖ਼ਬਰ »

ਨੰਬਰਦਾਰ ਯੂਨੀਅਨ ਨੇ ਚਰਨਜੀਤ ਸਿੰਘ ਬਬਲੀ ਨੂੰ ਦਿੱਤੀ ਮਾਨਤਾ

ਸ਼ਹਿਣਾ, 26 ਮਈ (ਸੁਰੇਸ਼ ਗੋਗੀ)-ਪਿੰਡ ਸੁਖਪੁਰਾ ਦੇ ਨੰਬਰਦਾਰ ਹਰਬੰਸ ਸਿੰਘ ਦੀ ਮੌਤ ਉਪਰੰਤ ਉਨ੍ਹਾਂ ਦੇ ਸਪੁੱਤਰ ਚਰਨਜੀਤ ਸਿੰਘ ਬਬਲੀ ਨੂੰ ਨੰਬਰਦਾਰ ਯੂਨੀਅਨ ਵਲੋਂ ਰਵਾਇਤ ਮੁਤਾਬਕ ਨੰਬਰਦਾਰੀ ਦੀ ਪੱਗ ਦਿੰਦਿਆਂ ਜਥੇਬੰਦੀ ਵਲੋਂ ਨੰਬਰਦਾਰ ਵਜੋਂ ਮਾਨਤਾ ਦਿੱਤੀ | ...

ਪੂਰੀ ਖ਼ਬਰ »

ਆਜ਼ਾਦ ਸਪੋਰਟਸ ਕਲੱਬ ਚੀਮਾ ਨੇ ਮੁਸਲਿਮ ਭਾਈਚਾਰੇ ਨੂੰ ਰੋਜ਼ਾ ਇਫ਼ਤਾਰ ਪਾਰਟੀ ਦਿੱਤੀ

ਟੱਲੇਵਾਲ, 26 ਮਈ (ਸੋਨੀ ਚੀਮਾ)-ਸਮਾਜ ਸੇਵੀ ਸੰਸਥਾ ਆਜ਼ਾਦ ਸਪੋਰਟਸ ਕਲੱਬ ਚੀਮਾ ਵਲੋਂ ਪਿੰਡ ਦੇ ਮੁਸਲਿਮ ਭਾਈਚਾਰੇ ਲਈ ਇਫਤਾਰ ਪਾਰਟੀ ਰੱਖੀ ਗਈ ਤੇ ਰੋਜ਼ਾ ਇਫਤਾਰ ਕਰਵਾਉਣ ਲਈ ਫਲ ਫਰੂਟ ਆਦਿ ਭੇਟ ਕੀਤੇ ਗਏ | ਜਿਸ ਵਿਚ ਮੁਸਲਿਮ ਭਾਈਚਾਰੇ ਦੇ ਲੋਕਾਂ ਨੇ ਪਹੁੰਚ ਕੇ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਟਰੈਫ਼ਿਕ ਨਿਯਮਾਂ ਬਾਰੇ ਜਾਣਕਾਰੀ ਦਿੱਤੀ

ਸ਼ਹਿਣਾ, 26 ਮਈ (ਸੁਰੇਸ਼ ਗੋਗੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੁਖਪੁਰਾ ਵਿਖੇ ਪਿ੍ੰਸੀਪਲ ਮੈਡਮ ਰਾਜਵੰਤ ਕੌਰ ਦੀ ਅਗਵਾਈ ਵਿਚ ਵਿਦਿਆਰਥੀਆਂ ਨੂੰ ਟਰੈਫ਼ਿਕ ਨਿਯਮਾਂ ਬਾਰੇ ਜਾਣਕਾਰੀ ਦੇਣ ਲਈ ਕੈਂਪ ਲਗਾਇਆ ਗਿਆ | ਇਸ ਸਮੇਂ ਸੁਖਵਿੰਦਰ ਸਿੰਘ ਵੋਕੇਸ਼ਨਲ ਟਰੇਨਰ ...

ਪੂਰੀ ਖ਼ਬਰ »

ਐਕਸ਼ਨ ਕਮੇਟੀ ਮਹਿਲ ਕਲਾਂ ਵਲੋਂ ਨੌਜਵਾਨ ਜਸਪਾਲ ਸਿੰਘ ਦੇ ਕਤਲ ਦੀ ਨਿਖੇਧੀ

ਮਹਿਲ ਕਲਾਂ, 26 ਮਈ (ਅਵਤਾਰ ਸਿੰਘ ਅਣਖੀ)-ਐਕਸ਼ਨ ਕਮੇਟੀ ਮਹਿਲ ਕਲਾਂ ਨੇ ਪਿੰਡ ਪੰਜਾਵਾ ਦੇ 24 ਸਾਲਾ ਨੌਜਵਾਨ ਜਸਪਾਲ ਸਿੰਘ ਨੂੰ ਸੀ.ਆਈ.ਏ. ਫ਼ਰੀਦਕੋਟ ਵਿਖੇ ਤਸ਼ੱਦਦ ਕਰ ਕੇ ਕਤਲ ਕਰਨ ਤੋਂ ਬਾਅਦ ਲਾਸ਼ ਨੂੰ ਨਹਿਰ 'ਚ ਸੁੱਟ ਕੇ ਖ਼ੁਰਦ ਬੁਰਦ ਕਰਨ ਦੇ ਮਾਮਲੇ ਦੀ ਸਖ਼ਤ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਲੇਜ਼ਰ ਕਰਾਹ ਨਾਲ ਵਾਹਣ ਪੱਧਰੇ ਕਰਨੇ ਸ਼ੁਰੂ

ਹੰਡਿਆਇਆ, 26 ਮਈ (ਗੁਰਜੀਤ ਸਿੰਘ ਖੁੱਡੀ)-ਕਿਸਾਨਾਂ ਵਲੋਂ ਆਪਣੇ ਖੇਤਾਂ ਨੰੂ ਲੇਜ਼ਰ ਕਰਾਹ ਨਾਲ ਪੱਧਰਾ ਕਰਨਾ ਸ਼ੁਰੂ ਕੀਤਾ ਗਿਆ | ਕਸਬਾ ਹੰਡਿਆਇਆ ਤੇ ਇਲਾਕੇ ਦੇ ਪਿੰਡਾਂ ਖੁੱਡੀ ਕਲਾਂ, ਖੁੱਡੀ ਖ਼ੁਰਦ, ਧਨੌਲਾ ਖ਼ੁਰਦ, ਬੀਕਾ ਸੂਚ ਪੱਤੀ, ਹੰਡਿਆਇਆ ਦਿਹਾਤੀ, ਕੋਠੇ ...

ਪੂਰੀ ਖ਼ਬਰ »

ਭਗਵੰਤ ਮਾਨ ਦੀ ਜਿੱਤ 'ਤੇ ਪਿੰਡ ਛੀਨੀਵਾਲ ਕਲਾਂ 'ਚ ਮਨਾਏ ਜਸ਼ਨ

ਮਹਿਲ ਕਲਾਂ, 26 ਮਈ (ਅਵਤਾਰ ਸਿੰਘ ਅਣਖੀ)-ਲੋਕ ਸਭਾ ਹਲਕਾ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਭਗਵੰਤ ਮਾਨ ਦੀ ਹੋਈ ਇਤਿਹਾਸਕ ਜਿੱਤ ਦੀ ਖੁਸ਼ੀ 'ਚ ਪਿੰਡ ਛੀਨੀਵਾਲ ਕਲਾਂ ਵਿਖੇ 'ਆਪ' ਆਗੂ ਹਾਕਮ ਸਿੰਘ ਧਾਲੀਵਾਲ ਦੀ ਅਗਵਾਈ 'ਚ ਪਾਰਟੀ ਵਰਕਰਾਂ ਨੇ ਖੁਸ਼ੀ ਪ੍ਰਗਟ ...

ਪੂਰੀ ਖ਼ਬਰ »

ਸਾਬਕਾ ਫ਼ੌਜੀ ਵਲੋਂ ਨਰੇਗਾ ਮਜ਼ਦੂਰਾਂ ਨੂੰ ਕੀਤੀ ਜਾਂਦੀ ਹੈ ਠੰਢਿਆਂ ਦੀ ਸੇਵਾ

ਸ਼ਹਿਣਾ, 26 ਮਈ (ਸੁਰੇਸ਼ ਗੋਗੀ)-ਸ਼ਹਿਣਾ ਦਾ ਇਕ ਸਾਬਕਾ ਫ਼ੌਜੀ ਨਰੇਗਾ ਵਿਚ ਕੰਮ ਕਰਦੇ ਮਜ਼ਦੂਰਾਂ ਨੂੰ ਤਪਦੀ ਦੁਪਹਿਰ ਵਿਚ ਠੰਢਿਆਂ (ਕੋਲਡ ਡਿੰ੍ਰਕ) ਦੀ ਸੇਵਾ ਕਰ ਰਿਹਾ ਹੈ | ਇਸ ਸਬੰਧੀ ਸਰਪੰਚ ਸੁਖਵਿੰਦਰ ਸਿੰਘ ਕਲਕੱਤਾ ਨੇ ਦੱਸਿਆ ਕਿ ਸਾਬਕਾ ਫ਼ੌਜੀ ਨਾਜਮ ਸਿੰਘ ...

ਪੂਰੀ ਖ਼ਬਰ »

ਗੁਰਮਤਿ ਸੇਵਾ ਸੁਸਾਇਟੀ ਨਿਰਮਲ ਆਸ਼ਰਮ ਵਲੋਂ ਨਵੀਂ ਐਾਬੂਲੈਂਸ ਲੋਕ ਅਰਪਣ

ਅਹਿਮਦਗੜ੍ਹ, 26 ਮਈ (ਰਣਧੀਰ ਸਿੰਘ ਮਹੋਲੀ)-ਧਾਰਮਿਕ ਅਤੇ ਸਮਾਜਿਕ ਕਾਰਜਾਂ ਨੂੰ ਸਮਰਪਿਤ ਗੁਰਮਤਿ ਸੇਵਾ ਸੁਸਾਇਟੀ ਨਿਰਮਲ ਆਸ਼ਰਮ ਜੰਡਾਲੀ ਅਹਿਮਦਗੜ੍ਹ ਵਿਖੇ ਇਲਾਕਾ ਵਾਸੀਆਂ ਦੀ ਸਿਹਤ ਸੇਵਾਵਾਂ ਲਈ ਨਵੀਂ ਐਾਬੂਲੈਂਸ ਲਿਆਂਦੀ ਗਈ | ਸੰਸਥਾ ਦੇ ਮੁੱਖ ਸੰਚਾਲਕ ...

ਪੂਰੀ ਖ਼ਬਰ »

30 ਡੱਬੇ ਹਰਿਆਣੇ ਦੀ ਨਾਜਾਇਜ਼ ਸ਼ਰਾਬ ਬਰਾਮਦ

ਲੌਾਗੋਵਾਲ, 26 ਮਈ (ਵਿਨੋਦ)-ਲੌਾਗੋਵਾਲ ਪੁਲਿਸ ਨੇ ਤਿੰਨ ਵਿਅਕਤੀਆਂ ਨੂੰ 30 ਡੱਬੇ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ | ਥਾਣਾ ਲੌਾਗੋਵਾਲ ਦੇ ਐੱਸ.ਐੱਚ.ਓ. ਬਲਵੰਤ ਸਿੰਘ ਨੇ ਦੱਸਿਆ ਕਿ ਸਹਿ. ਥਾਣੇਦਾਰ ਜਸਵੀਰ ਸਿੰਘ ਨੂੰ ਇਤਲਾਹ ਮਿਲੀ ਸੀ ਕਿ ਕੁਲਦੀਪ ਸਿੰਘ ਬੰਟੀ, ...

ਪੂਰੀ ਖ਼ਬਰ »

ਫ਼ੌਜੀ ਬਲਬੀਰ ਸਿੰਘ ਕਲਾਲ ਮਾਜਰਾ ਦੀ ਬਰਸੀ ਮਨਾਈ

ਮਹਿਲ ਕਲਾਂ, 26 ਮਈ (ਅਵਤਾਰ ਸਿੰਘ ਅਣਖੀ)-ਪਿੰਡ ਕਲਾਲ ਮਾਜਰਾ ਵਿਖੇ ਸ਼ਹੀਦ ਫ਼ੌਜੀ ਬਲਬੀਰ ਸਿੰਘ ਕਲਾਲ ਮਾਜਰਾ ਦੀ 30ਵੀਂ ਬਰਸੀ ਗ੍ਰਾਮ ਪੰਚਾਇਤ, ਸ਼ਹੀਦ ਊਧਮ ਸਿੰਘ ਕਲੱਬ ਅਤੇ ਸਮੂਹ ਨਗਰ ਵਾਸੀਆਾ ਦੇ ਸਹਿਯੋਗ ਨਾਲ ਮਨਾਈ ਗਈ | ਇਸ ਮੌਕੇ ਅਖੰਡ ਪਾਠ ਦੇ ਭੋਗ ਉਪਰੰਤ ਕਰਵਾਏ ...

ਪੂਰੀ ਖ਼ਬਰ »

ਸਹਿਕਾਰੀ ਸਭਾ ਸ਼ਹਿਣਾ ਅਤੇ ਸੰਧੂ ਕਲਾਂ ਤੋਂ ਗਊਸ਼ਾਲਾ ਲਈ ਤੂੜੀ ਭੇਜੀ

ਸ਼ਹਿਣਾ, 26 ਮਈ (ਸੁਰੇਸ਼ ਗੋਗੀ)-ਸਹਿਕਾਰੀ ਸਭਾ ਸ਼ਹਿਣਾ ਤੇ ਸੰਧੂ ਕਲਾਂ ਵਲੋਂ ਡੀ.ਆਰ. ਜਤਿੰਦਰਪਾਲ ਸਿੰਘ ਚਹਿਲ ਅਤੇ ਏ.ਆਰ. ਫ਼ਕੀਰ ਚੰਦ ਦੀ ਪ੍ਰੇਰਨਾ ਸਦਕਾ ਕਿਸਾਨਾਂ ਤੋਂ ਇਕੱਤਰ ਕਰ ਕੇ ਤੂੜੀ ਗਊਸ਼ਾਲਾ ਮਨਾਲ ਲਈ ਭੇਜੀ ਗਈ | ਸੈਕਟਰੀ ਕੁਲਦੀਪ ਸਿੰਘ ਸ਼ਹਿਣਾ ਅਤੇ ...

ਪੂਰੀ ਖ਼ਬਰ »

ਕੈਂਪ ਦੌਰਾਨ 85 ਨੌਜਵਾਨਾਂ ਵਲੋਂ ਖ਼ੂਨਦਾਨ

ਸੰਗਰੂਰ, 26 ਮਈ (ਗਾਂਧੀ)-ਸਥਾਨਕ ਨਗਨ ਬਾਬਾ ਸ੍ਰੀ ਸਾਹਿਬ ਦਾਸ ਦੇ ਤਪ ਸਥਾਨ ਨਾਭਾ ਗੇਟ ਵਿਖੇ ਚੌਥਾ ਖ਼ੂਨਦਾਨ ਤੇ ਬਲੱਡ ਸ਼ੂਗਰ ਚੈੱਕਅਪ ਕੈਂਪ ਪ੍ਰਬੰਧਕ ਕਮੇਟੀ ਅਤੇ ਸੇਵਾ ਦਲ ਦੇ ਅਹੁਦੇਦਾਰਾਂ ਗੁਰਵਿੰਦਰ ਸਿੰਘ ਖੰਗੂੜਾ, ਰਾਜਵੀਰ ਸਿੰਘ ਸਿਬੀਆ, ਬਲਵਿੰਦਰ ਜੀਤ ...

ਪੂਰੀ ਖ਼ਬਰ »

ਸਾਹਿਤ ਸਭਾ ਸੁਨਾਮ ਦੀ ਇਕੱਤਰਤਾ

ਸੁਨਾਮ ਊਧਮ ਸਿੰਘ ਵਾਲਾ, 26 ਮਈ (ਭੁੱਲਰ, ਧਾਲੀਵਾਲ)-ਸਾਹਿਤ ਸਭਾ ਸੁਨਾਮ ਊਧਮ ਸਿੰਘ ਵਾਲਾ ਦੀ ਇਕੱਤਰਤਾ ਗਿਆਨੀ ਜੰਗੀਰ ਸਿੰਘ ਰਤਨ ਅਤੇ ਡਾ.ਅਮਰੀਕ ਅਮਨ ਦੇ ਪ੍ਰਧਾਨਗੀ ਮੰਡਲ ਹੇਠ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਵਿਖੇ ਹੋਈ | ਇਸ ਸਮੇਂ ਇਸੇ ਸਕੂਲ ਦੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਵਲੋਂ ਪਿੰਡ ਘੁੰਨਸਾਂ ਵਿਖੇ ਨਵੀਂ ਇਕਾਈ ਦੀ ਚੋਣ

ਤਪਾ ਮੰਡੀ, 26 ਮਈ (ਪ੍ਰਵੀਨ ਗਰਗ)-ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਵਲੋਂ ਨਜ਼ਦੀਕੀ ਪਿੰਡ ਘੁੰਨਸਾਂ ਵਿਖੇ ਨਵੀਂ ਇਕਾਈ ਦੀ ਚੋਣ ਜ਼ਿਲ੍ਹਾ ਪ੍ਰਧਾਨ ਗਿਆਨੀ ਨਿਰਭੈ ਸਿੰਘ, ਜਰਨਲ ਸਕੱਤਰ ਪ੍ਰੀਤਮ ਸਿੰਘ ਜੋਧਪੁਰ, ਬਲਾਕ ਮਹਿਲ ਕਲਾਂ ਦੇ ਪ੍ਰਧਾਨ ਹਰਦੇਵ ਸਿੰਘ ਕਾਕਾ, ...

ਪੂਰੀ ਖ਼ਬਰ »

ਬਰਤਾਨੀਆ ਸਰਕਾਰ ਵਲੋਂ ਸ੍ਰੀ ਸਾਹਿਬ ਸਬੰਧੀ ਲਏ ਗਏ ਇਤਿਹਾਸਕ ਫ਼ੈਸਲੇ ਦੀ ਵੱਖ-ਵੱਖ ਆਗੂਆਂ ਵਲੋਂ ਸ਼ਲਾਘਾ

ਸ਼ੇਰਪੁਰ, 26 ਮਈ (ਦਰਸ਼ਨ ਸਿੰਘ ਖੇੜੀ) -ਬਰਤਾਨੀਆ ਸਰਕਾਰ ਵਲੋਂ ਹਥਿਆਰਾਾ ਬਾਰੇ ਬਣਾਏ ਗਏ ਕਾਨੂੰਨ 'ਚੋਂ ਕਿਰਪਾਨ ਨੂੰ ਬਾਹਰ ਰੱਖਣ ਦਾ ਵੱਖ-ਵੱਖ ਸਿੱਖ ਆਗੂਆਂ ਵਲੋਂ ਸਵਾਗਤ ਕੀਤਾ ਗਿਆ ਹੈ ¢ ਇਸ ਸਬੰਧੀ ਸਿੱਖ ਬੁੱਧੀਜੀਵੀ ਮੰਚ ਦੇ ਪ੍ਰਧਾਨ ਮਾ: ਹਰਬੰਸ ਸਿੰਘ ਸ਼ੇਰਪੁਰ ...

ਪੂਰੀ ਖ਼ਬਰ »

ਪੰਜਾਬੀ ਲੇਖਕਾਂ ਦੇ ਜਨਮ ਦਿਨ ਮਨਾਏ

ਸੰਗਰੂਰ, 26 ਮਈ (ਚੌਧਰੀ ਨੰਦ ਲਾਲ ਗਾਂਧੀ)-ਅੱਜ ਇੱਥੇ ਇਕ ਸਮਾਗਮ ਦੌਰਾਨ ਪੰਜਾਬੀ ਸਾਹਿਤਕਾਰ ਰਣਜੀਤ ਆਜ਼ਾਦ ਕਾਂਝਲਾ ਤੇ ਡਾ: ਨਰਵਿੰਦਰ ਕੌਸ਼ਲ ਸਾਬਕਾ ਡੀਨ ਕੁਰੂਕਸ਼ੇਤਰ ਯੂਨੀਵਰਸਿਟੀ ਨੂੰ ਉਨ੍ਹਾਂ ਦੇ ਜਨਮ ਦਿਨ ਮੌਕੇ ਸਨਮਾਨਿਤ ਕੀਤਾ ਗਿਆ | ਸਮਾਰੋਹ ਦੀ ਪ੍ਰਧਾਨਗੀ ...

ਪੂਰੀ ਖ਼ਬਰ »

ਬੱਸ ਅੱਡੇ ਤੋਂ ਮੋਟਰਸਾਈਕਲ ਚੋਰੀ

ਡੱਬਵਾਲੀ, 26 ਮਈ (ਇਕਬਾਲ ਸਿੰਘ ਸ਼ਾਂਤ)-ਹਰਿਆਣਾ ਬੱਸ ਅੱਡੇ ਤੋਂ ਇਕ ਮੋਟਰਸਾਈਕਲ ਚੋਰੀ ਹੋ ਗਿਆ | ਮੋਟਰਸਾਈਕਲ ਦੀ ਚੋਰੀ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ ਹੈ | ਮੋਟਰਸਾਈਕਲ ਦੇ ਮਾਲਕ ਜੋਧਾ ਰਾਮ ਵਾਸੀ ਲੋਹਗੜ੍ਹ ਨੇ ਦੱਸਿਆ ਕਿ ਉਹ ਆਪਣੇ ਇਕ ਹੋਰ ਦੋਸਤ ਕਿਸ਼ੋਰ ਦੇ ...

ਪੂਰੀ ਖ਼ਬਰ »

ਨੈਸ਼ਨਲ ਹਾਈਵੇ 'ਤੇ ਬਰਸਾਤੀ ਪਾਣੀ ਭਰ ਜਾਣ ਕਾਰਨ ਲੋਕ ਪ੍ਰੇਸ਼ਾਨ

ਕਾਲਾਂਵਾਲੀ, 26 ਮਈ (ਭੁਪਿੰਦਰ ਪੰਨੀਵਾਲੀਆ)-ਕਸਬਾ ਔਢਾਂ ਵਿਖੇ ਨੈਸ਼ਨਲ ਹਾਈਵੇ 'ਤੇ ਭਾਰਤੀ ਸਟੇਟ ਬੈਂਕ ਦੇ ਅੱਗੇ ਬਰਸਾਤੀ ਪਾਣੀ ਭਰ ਜਾਣ ਨਾਲ ਲੋਕਾਂ ਨੂੰ ਬੈਂਕ 'ਚ ਜਾਣ 'ਚ ਭਾਰੀ ਪ੍ਰੇਸ਼ਾਨੀ ਹੋ ਰਹੀ ਹੈ | ਲੋਕਾਂ ਨੇ ਦੱਸਿਆ ਕਿ ਰਾਸ਼ਟਰੀ ਰਾਜ ਮਾਰਗ ਨੰਬਰ 9 ਨੂੰ ਚਾਰ ...

ਪੂਰੀ ਖ਼ਬਰ »

ਨੈਸ਼ਨਲ ਗਰੀਨ ਟਿ੍ਬਿਊਨਲ ਵਲੋਂ ਪ੍ਰਦੂਸ਼ਣ ਨੂੰ ਰੋਕਣ ਲਈ ਦੁਹਰਾ ਮਾਪਦੰਡ ਕਿਉਂ
ਇਕ ਨਜ਼ਰ ਏਧਰ

• ਕੇਵਲ ਸਿੰਗਲਾ ਮੂਣਕ, 26 ਮਈ- ਵਾਤਾਵਰਨ ਪ੍ਰੇਮੀ ਅਤੇ ਸਰਕਾਰਾਂ ਵਾਤਾਵਰਨ ਵਿਚ ਫੈਲ ਰਹੇ ਪ੍ਰਦੂਸ਼ਣ ਨੂੰ ਲੈ ਕੇ ਕਾਫ਼ੀ ਚਿੰਤਤ ਹਨ | ਪ੍ਰਦੂਸ਼ਣ ਨੂੰ ਕੰਟਰੋਲ ਕਰਨ ਵਾਲੀ ਸੰਸਥਾ ਨੈਸ਼ਨਲ ਗਰੀਨ ਟਿ੍ਬਿਊਨਲ ਵਲੋਂ ਪ੍ਰਦੂਸ਼ਣ ਫੈਲਾਉਣ 'ਤੇ ਰੋਕਣ ਲਈ ਕਾਫ਼ੀ ਸਖ਼ਤਾਈ ...

ਪੂਰੀ ਖ਼ਬਰ »

ਝੋਨੇ ਦੀ ਸਿੱਧੀ ਲੁਆਈ ਬਾਰੇ ਸਿਖਲਾਈ ਕੋਰਸ ਲਗਾਇਆ

ਮਹਿਲਾਂ ਚੌਕ, 26 ਮਈ (ਸੁਖਵੀਰ ਸਿੰਘ ਢੀਡਸਾ)- ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਲੋਂ ਵਿੱਢੀ “ਪਾਣੀ ਬਚਾਓ - ਝੋਨੇ ਦੀ ਸਿੱਧੀ ਬਿਜਾਈ ਅਪਣਾਓ” ਮੁਹਿੰਮ ਤਹਿਤ ਫ਼ਸਲ ਅਤੇ ਮੌਸਮ ਵਿਗਿਆਨ ਵਿਭਾਗ, ਪੀ.ਏ.ਯੂ., ਲੁਧਿਆਣਾ ਵਲੋਂ ਕਿ੍ਸ਼ੀ ਵਿਗਿਆਨ ਕੇਂਦਰ, ਖੇੜੀ ਅਤੇ ਫਾਰਮ ...

ਪੂਰੀ ਖ਼ਬਰ »

90 ਪ੍ਰਤੀਸ਼ਤ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਸਨਮਾਨਿਤ

ਸੰਗਰੂਰ, 26 ਮਈ (ਧੀਰਜ ਪਸ਼ੌਰੀਆ)- ਸਰਕਾਰੀ ਰਾਜ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਸੰਗਰੂਰ ਵਿਖੇ ਮਾਰਚ 2019 ਦੀ ਪ੍ਰੀਖਿਆ ਦੇ ਨਤੀਜੇ ਵਿਚ ਵਧੀਆ ਪ੍ਰਾਪਤੀਆਂ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ ਕਰਨ ਲਈ ਇਕ ਸਮਾਰੋਹ ਕੀਤਾ ਗਿਆ | ਪਿ੍ੰਸੀਪਲ ਰਾਜਿੰਦਰ ਸਿੰਗਲਾ ਦੀ ...

ਪੂਰੀ ਖ਼ਬਰ »

ਸਕੂਲ ਮੈਨੇਜਮੈਂਟ ਕਮੇਟੀ ਚੁਣੀ

ਲਹਿਰਾਗਾਗਾ, 26 ਮਈ (ਸੂਰਜ ਭਾਨ ਗੋਇਲ)- ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਲਹਿਲ ਕਲਾਂ ਵਿਖੇ ਐਕਟਿੰਗ ਪਿ੍ੰਸੀਪਲ ਬਲਜੀਤ ਕੌਰ ਦੀ ਅਗਵਾਈ ਹੇਠ ਮੈਨੇਜਮੈਂਟ ਕਮੇਟੀ ਦੀ ਚੋਣ ਹੋਈ, ਜਿਸ ਵਿੱਚ ਚੇਅਰਮੈਨ ਤਰਸੇਮ ਸਿੰਘ, ਦਲਜੀਤ ਸਿੰਘ ਸਰਾੳ, ਸਾਧੂ ਰਾਮ, ਰਾਮ ਸਿੰਘ, ...

ਪੂਰੀ ਖ਼ਬਰ »

ਕਿਸਾਨ ਇਕ ਜੂਨ ਤੋਂ ਝੋਨਾ ਲਾਉਣ ਲਈ ਬਜ਼ਿੱਦ

ਸੁਨਾਮ ਊਧਮ ਸਿੰਘ ਵਾਲਾ, 26 ਮਈ (ਧਾਲੀਵਾਲ, ਭੁੱਲਰ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਮੀਟਿੰਗ ਬਲਾਕ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ ਦੀ ਪ੍ਰਧਾਨਗੀ ਹੇਠ ਸਥਾਨਕ ਗੁਰਦੁਆਰਾ ਸੱਚਖੰਡ ਵਿਖੇ ਹੋਈ | ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ, ...

ਪੂਰੀ ਖ਼ਬਰ »

ਵੀਡੀਓਕੋਨ ਨੇ ਗਾਹਕਾਂ ਲਈ ਕੱਢੀ ਸ਼ਾਨਦਾਰ ਸਕੀਮ

ਸੰਗਰੂਰ, 26 ਮਈ (ਅਮਨਦੀਪ ਸਿੰਘ ਬਿੱਟਾ)-ਇਲੈਕਟੋ੍ਰਨਿਕਸ ਉਪਕਰਣਾਂ ਦੀ ਮੋਹਰੀ ਕੰਪਨੀ ਵੀਡੀਓਕੋਨ ਨੇ ਅੱਜ ਸਮਾਰਟ ਐਲ.ਈ.ਡੀ. ਟੀ.ਵੀ. ਰੇਂਜ ਤੇ ਹੈਟ-ਟਰਿੱਕ ਆਫ਼ਰ ਚਾਲੂ ਕਰ ਦਿੱਤੀ ਹੈ | ਇਸ ਆਫ਼ਰ ਤਹਿਤ ਖਪਤਕਾਰ ਨੰੂ ਵੀਡੀਓਕੋਨ ਐਲ.ਈ.ਡੀ. ਟੀ.ਵੀ. ਖ੍ਰੀਦਣ 'ਤੇ ਉਸ ਦੇ ...

ਪੂਰੀ ਖ਼ਬਰ »

ਬਹੁਕੌਮੀ ਕੰਪਨੀਆਂ ਵਲੋਂ ਸਲਾਈਟ ਦੇ 40 ਵਿਦਿਆਰਥੀਆਂ ਦੀ ਰੋਜ਼ਗਾਰ ਲਈ ਚੋਣ

ਲੌਾਗੋਵਾਲ, 26 ਮਈ (ਵਿਨੋਦ)-ਸਲਾਈਟ ਡੀਂਮਡ ਯੂਨੀਵਰਸਿਟੀ ਲੌਾਗੋਵਾਲ ਦੇ ਟਰੇਨਿੰਗ ਐਾਡ ਪਲੇਸਮੈਂਟ ਵਿਭਾਗ ਵਲੋਂ ਕਰਵਾਏ ਗਏ ਰੋਜ਼ਗਾਰ ਮੇਲੇ ਦੌਰਾਨ ਬਹੁਕੌਮੀ ਕੰਪਨੀਆਂ ਵਲੋਂ 40 ਸਲਾਈਟ ਵਿਦਿਆਰਥੀਆਂ ਦੀ ਰੋਜ਼ਗਾਰ ਲਈ ਚੋਣ ਕੀਤੀ ਗਈ ਹੈ | ਵਿਭਾਗ ਦੇ ਪ੍ਰਮੁੱਖ ਡਾ. ...

ਪੂਰੀ ਖ਼ਬਰ »

ਵਿਦਿਆਰਥੀਆਂ 'ਚੋਂ ਉਮੀਦਵਾਰ ਚੁਣ ਕੇ ਪਵਾਈਆਂ ਵੋਟਾਂ

ਲਹਿਰਾਗਾਗਾ, 26 ਮਈ (ਸੂਰਜ ਭਾਨ ਗੋਇਲ)-ਨੈਸ਼ਨਲ ਪਬਲਿਕ ਸਕੂਲ ਲਹਿਰਾਗਾਗਾ ਵਲੋਂ ਬੱਚਿਆਂ ਨੂੰ ਚੋਣ ਪ੍ਰਣਾਲੀ ਬਾਰੇ ਜਾਣਕਾਰੀ ਦੇਣ ਲਈ ਵੋਟਾਂ ਪਵਾਈਆਂ ਗਈਆਂ | ਸਕੂਲ ਪਿ੍ੰ. ਗੀਤਾ ਸ਼ਰਮਾ ਨੇ ਦੱਸਿਆ ਕਿ ਦੇ ਪੰਜ ਹਾਊਸਾਂ ਸ਼ਹੀਦ ਭਗਤ ਸਿੰਘ ਹਾਊਸ, ਰਾਣੀ ਝਾਂਸੀ ਹਾਊਸ, ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX