ਤਾਜਾ ਖ਼ਬਰਾਂ


ਸਭਿਆਚਾਰ ਤੇ ਵਿਰਾਸਤੀ ਰੰਗ ਬਿਖ਼ੇਰਦਿਆਂ 61ਵਾਂ ਖੇਤਰੀ ਯੁਵਕ ਅਤੇ ਵਿਰਾਸਤ ਮੇਲਾ ਹੋਇਆ ਸਮਾਪਤ
. . .  10 minutes ago
ਗੜ੍ਹਸ਼ੰਕਰ, 14 ਅਕਤੂਬਰ (ਧਾਲੀਵਾਲ)- ਸਥਾਨਕ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਕਾਲਜ ਦੀ 50ਵੀਂ ਵਰ੍ਹੇਗੰਢ ਮੌਕੇ ਕਰਵਾਇਆ ...
ਸੂਬੇ 'ਚ ਵੱਖ-ਵੱਖ ਜੇਲ੍ਹਾਂ 'ਚ ਸਜ਼ਾ ਕੱਟ ਰਹੇ ਪੰਜਾਬ ਪੁਲਿਸ ਦੇ 5 ਮੁਲਜ਼ਮਾਂ ਨੂੰ ਮਿਲੇਗੀ ਵਿਸ਼ੇਸ਼ ਛੂਟ
. . .  18 minutes ago
ਨਵੀਂ ਦਿੱਲੀ, 14 ਅਕਤੂਬਰ- ਭਾਰਤ ਸਰਕਾਰ ਨੇ ਪੰਜਾਬ 'ਚ ਅੱਤਵਾਦ ਦੇ ਦੌਰ ਦੌਰਾਨ ਕੀਤੇ ਗਏ ਅਪਰਾਧਾਂ ਲਈ ਪੰਜਾਬ ਦੀਆਂ ਵੱਖ-ਵੱਖ...
ਪੀ.ਐਮ.ਸੀ ਬੈਂਕ ਦੇ ਜਮ੍ਹਾ ਕਰਤਾ ਦੇ ਲਈ ਨਿਕਾਸੀ ਸੀਮਾ ਵੱਧ ਕੇ ਹੋਈ 40,000 ਰੁਪਏ
. . .  33 minutes ago
ਨਵੀਂ ਦਿੱਲੀ, 14 ਅਕਤੂਬਰ- ਰਿਜ਼ਰਵ ਬੈਂਕ ਆਫ਼ ਇੰਡੀਆ ਨੇ ਪੰਜਾਬ ਅਤੇ ਮਹਾਰਾਸ਼ਟਰ ਸਹਿਕਾਰੀ ਬੈਂਕ(ਪੀ.ਐਮ.ਸੀ) ਲਿਮਟਿਡ ਦੇ ਜਮ੍ਹਾਂ ਕਰਤਾ...
ਐਮ.ਆਈ 17 ਹੈਲੀਕਾਪਟਰ ਮਾਮਲੇ 'ਚ ਹਵਾਈ ਫ਼ੌਜ ਦੇ 6 ਅਧਿਕਾਰੀਆਂ ਖ਼ਿਲਾਫ਼ ਹੋਵੇਗੀ ਕਾਰਵਾਈ
. . .  41 minutes ago
ਨਵੀਂ ਦਿੱਲੀ, 14 ਅਕਤੂਬਰ- 27 ਫਰਵਰੀ ਨੂੰ ਸ੍ਰੀਨਗਰ 'ਚ ਐਮ.ਆਈ 17 ਨੂੰ ਆਪਣੀ ਮਿਸਾਈਲ ਦਾਗ਼ਣ ਦੇ ਮਾਮਲੇ 'ਚ ਭਾਰਤੀ ਹਵਾਈ ਫ਼ੌਜ ਵੱਲੋਂ 6 ਅਧਿਕਾਰੀਆਂ...
ਕਰਤਾਰਪੁਰ ਲਾਂਘੇ 'ਤੇ ਪਾਕਿਸਤਾਨ ਨੇ ਭਾਰਤ ਨੂੰ ਭੇਜਿਆ ਅੰਤਰਿਮ ਖਰੜਾ
. . .  59 minutes ago
ਨਵੀਂ ਦਿੱਲੀ, 14 ਅਕਤੂਬਰ- ਕਰਤਾਰਪੁਰ ਲਾਂਘੇ 'ਤੇ ਪਾਕਿਸਤਾਨ ਨੇ ਭਾਰਤ ਨੂੰ ਅੰਤਰਿਮ ਖਰੜਾ ਭੇਜ ...
ਕਰਜ਼ੇ ਤੋਂ ਪਰੇਸ਼ਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  about 1 hour ago
ਮੋਗਾ, 14 ਅਕਤੂਬਰ- ਮੋਗਾ ਜ਼ਿਲ੍ਹੇ ਦੇ ਥਾਣਾ ਨਿਹਾਲ ਸਿੰਘ ਵਾਲਾ ਅਧੀਨ ਪੈਂਦੇ ਪਿੰਡ ਬੁਰਜ ਹਮੀਰਾ 'ਚ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਕਰਜ਼ੇ ਦੇ ਦੈਂਤ...
ਘਰ ਦੀ ਛੱਤ ਡਿੱਗਣ ਕਾਰਨ ਮਾਂ-ਪੁੱਤ ਦੀ ਮੌਤ
. . .  about 2 hours ago
ਨਾਭਾ, 14 ਅਕਤੂਬਰ (ਅਮਨਦੀਪ ਸਿੰਘ ਲਵਲੀ)- ਇੱਥੇ ਅੱਜ ਇੱਕ ਘਰ ਦੀ ਛੱਤ ਡਿੱਗਣ ਕਾਰਨ ਮਾਂ-ਪੁੱਤ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਹਿਚਾਣ 30 ਸਾਲਾ ਦਿਕਸ਼ਾ ਅਤੇ ਉਸ ਦੇ 6 ਸਾਲਾ ਪੁੱਤਰ
ਪ੍ਰਕਾਸ਼ ਪੁਰਬ ਸਬੰਧੀ ਸਾਂਝੇ ਸਮਾਗਮਾਂ ਲਈ ਪੰਜਾਬ ਸਰਕਾਰ ਅਤੇ ਸ਼੍ਰੋਮਣੀ ਕਮੇਟੀ ਵਿਚਾਲੇ ਉਲਝਦਾ ਜਾ ਰਿਹੈ ਰੇੜਕਾ
. . .  about 2 hours ago
ਚੰਡੀਗੜ੍ਹ, 14 ਅਕਤੂਬਰ- ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਸਾਂਝੇ ਸਮਾਗਮਾਂ ਲਈ ਪੰਜਾਬ ਸਰਕਾਰ ਤੇ ਸ਼੍ਰੋਮਣੀ ਕਮੇਟੀ ਵਿਚਾਲੇ ਰੇੜਕਾ ਉਲਝਦਾ ਜਾ ...
ਪੰਜਾਬ 'ਚ ਪਰਾਲੀ ਸਾੜਨ ਦੇ ਮੁੱਦੇ 'ਤੇ ਭਾਰਤ ਭੂਸ਼ਨ ਆਸ਼ੂ ਨੇ ਦਿੱਤਾ ਇਹ ਬਿਆਨ
. . .  about 2 hours ago
ਚੰਡੀਗੜ੍ਹ, 14 ਅਕਤੂਬਰ- ਪੰਜਾਬ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਸੰਬੰਧੀ ਜਾਗਰੂਕ ...
ਬਾਲਾਕੋਟ 'ਚ ਆਤਮਘਾਤੀ ਹਮਲਾਵਰਾਂ ਸਣੇ 45-50 ਅੱਤਵਾਦੀ ਲੈ ਰਹੇ ਹਨ ਟਰੇਨਿੰਗ
. . .  about 2 hours ago
ਨਵੀਂ ਦਿੱਲੀ, 14 ਅਕਤੂਬਰ- ਸਰਕਾਰੀ ਸੂਤਰਾਂ ਨੇ ਅੱਜ ਇਹ ਜਾਣਕਾਰੀ ਦਿੱਤੀ ਹੈ ਕਿ ਬਾਲਾਕੋਟ 'ਚ ਜੈਸ਼-ਏ-ਮੁਹੰਮਦ ਦੇ ਅੱਤਵਾਦੀ ਕੈਂਪ 'ਚ 45-50 ਅੱਤਵਾਦੀ ਟਰੇਨਿੰਗ ਲੈ...
ਖੱਟੜ ਨੇ 'ਮਰੀ ਹੋਈ ਚੂਹੀ' ਨਾਲ ਕੀਤੀ ਸੋਨੀਆ ਗਾਂਧੀ ਦੀ ਤੁਲਨਾ
. . .  about 3 hours ago
ਚੰਡੀਗੜ੍ਹ, 14 ਅਕਤੂਬਰ- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੂੰ ਲੈ ਕੇ ਬਹੁਤ ਹੀ ਇਤਰਾਜ਼ਯੋਗ ਬਿਆਨ ਦਿੱਤਾ ਹੈ। ਉਨ੍ਹਾਂ ਦੇ ਇਸ ਬਿਆਨ...
ਅੰਮ੍ਰਿਤਸਰ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  about 3 hours ago
ਅਜਨਾਲਾ/ਛੇਹਰਟਾ (ਗੁਰਪ੍ਰੀਤ ਸਿੰਘ ਢਿੱਲੋਂ, ਸੁੱਖ ਵਡਾਲੀ)- ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਪੰਜਾਬ ਸਰਕਾਰ ਨੇ ਜ਼ਿਲ੍ਹਾ ਅੰਮ੍ਰਿਤਸਰ...
22 ਅਕਤੂਬਰ ਨੂੰ ਪਟਿਆਲਾ ਵਿਖੇ ਪੁੱਜੇਗਾ ਕੌਮਾਂਤਰੀ ਨਗਰ ਕੀਰਤਨ, ਤਿਆਰੀਆਂ ਸਬੰਧੀ ਕੀਤੀ ਗਈ ਇਕੱਤਰਤਾ
. . .  about 3 hours ago
ਪਟਿਆਲਾ, 14 ਅਕਤੂਬਰ (ਅਮਨਦੀਪ ਸਿੰਘ) - ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਨਮ ਅਸਥਾਨ ਗੁਰਦੁਆਰਾ ਨਨਕਾਣਾ ਸਾਹਿਬ ਤੋਂ ਆਰੰਭ...
ਸੌਰਵ ਗਾਂਗੁਲੀ ਚੁਣੇ ਗਏ ਬੀ. ਸੀ. ਸੀ. ਆਈ. ਦੇ ਪ੍ਰਧਾਨ- ਰਾਜੀਵ ਸ਼ੁਕਲਾ
. . .  about 3 hours ago
ਮੁੰਬਈ, 14 ਅਕਤੂਬਰ- ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ. ਸੀ. ਸੀ. ਆਈ.) ਦੇ ਸਾਬਕਾ ਮੈਂਬਰ ਰਾਜੀਵ ਸ਼ੁਕਲਾ ਨੇ ਕਿਹਾ ਹੈ ਕਿ ਅਸੀਂ ਸੌਰਵ ਗਾਂਗੁਲੀ ਨੂੰ...
ਹਰ ਮੋਰਚੇ 'ਤੇ ਫ਼ੇਲ੍ਹ ਸਾਬਤ ਹੋਈ ਪੰਜਾਬ ਦੀ ਕਾਂਗਰਸ ਸਰਕਾਰ : ਬੀਬਾ ਬਾਦਲ
. . .  about 4 hours ago
ਜਲਾਲਾਬਾਦ, 14 ਅਕਤੂਬਰ (ਪ੍ਰਦੀਪ ਕੁਮਾਰ) - ਅਕਾਲੀ ਭਾਜਪਾ ਸਰਕਾਰ ਦੀ ਕੇਂਦਰੀ ਕੈਬਿਨਟ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਜਲਾਲਾਬਾਦ ਦੇ ਅਕਾਲੀ ਦਲ ਦੇ ਉਮੀਦਵਾਰ ਰਾਜ ਸਿੰਘ ਡਿੱਬੀਪੁਰਾ...
ਅਰਥ ਸ਼ਾਸਤਰ 'ਚ ਭਾਰਤੀ ਮੂਲ ਦੇ ਅਭਿਜੀਤ ਬੈਨਰਜੀ ਸਣੇ ਤਿੰਨ ਨੂੰ ਮਿਲੇਗਾ ਨੋਬਲ ਪੁਰਸਕਾਰ
. . .  about 4 hours ago
ਅਫ਼ਗ਼ਾਨਿਸਤਾਨ 'ਚ ਹੋਏ ਹਵਾਈ ਹਮਲਿਆਂ ਦੌਰਾਨ ਨੌਂ ਅੱਤਵਾਦੀ ਢੇਰ
. . .  about 4 hours ago
ਤਾਮਿਲਨਾਡੂ 'ਚ ਮਸਾਲਿਆਂ ਦੀ ਫੈਕਟਰੀ 'ਚ ਲੱਗੀ ਅੱਗ
. . .  about 2 hours ago
ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਨੂੰ 'ਵ੍ਹਾਈਟ ਸਿਟੀ' ਬਣਾਉਣ ਲਈ ਰੰਗ-ਰੋਗਨ ਦਾ ਕੰਮ ਜੰਗੀ ਪੱਧਰ 'ਤੇ ਜਾਰੀ
. . .  about 5 hours ago
ਦਰਬਾਰ-ਏ-ਖਾਲਸਾ ਨੇ ਕੋਟਕਪੂਰੇ 'ਚ ਮਨਾਇਆ ਲਾਹਨਤ ਦਿਹਾੜਾ
. . .  about 5 hours ago
ਅਣਮਿਥੇ ਸਮੇਂ ਦੇ ਲਈ ਹੜਤਾਲ 'ਤੇ ਗਏ ਹਿੰਦੁਸਤਾਨ ਐਰੋਨੀਟਿਕਸ ਲਿਮਟਿਡ ਦੇ ਕਰਮਚਾਰੀ
. . .  about 5 hours ago
ਮੁੰਬਈ 'ਚ ਇਮਾਰਤ ਨੂੰ ਲੱਗੀ ਭਿਆਨਕ ਅੱਗ
. . .  about 5 hours ago
ਸ਼੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਗਿਆ ਨਗਰ ਕੀਰਤਨ
. . .  about 5 hours ago
ਨਾਮਜ਼ਦਗੀ ਪੱਤਰ ਦਾਖ਼ਲ ਕਰਨ ਲਈ ਬੀ. ਸੀ. ਸੀ. ਆਈ. ਦੇ ਦਫ਼ਤਰ 'ਚ ਪਹੁੰਚੇ ਸੌਰਵ ਗਾਂਗੁਲੀ
. . .  about 5 hours ago
ਨੀਦਰਲੈਂਡ ਦੇ ਰਾਜਾ ਅਤੇ ਰਾਣੀ ਨੇ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ
. . .  about 6 hours ago
ਭਾਰਤ ਦੀ ਪਹਿਲੀ ਨੇਤਰਹੀਣ ਆਈ.ਏ.ਐੱਸ ਅਧਿਕਾਰੀ ਨੇ ਸਬ-ਕਲੈਕਟਰ ਵਜੋਂ ਸੰਭਾਲਿਆ ਅਹੁਦਾ
. . .  about 6 hours ago
ਐੱਨ. ਐੱਸ. ਏ. ਡੋਭਾਲ ਨੇ ਕਿਹਾ- ਐੱਫ. ਏ. ਟੀ. ਐੱਫ. ਦੇ ਦਬਾਅ 'ਚ ਪਾਕਿਸਤਾਨ
. . .  about 6 hours ago
ਜਾਪਾਨ 'ਚ 'ਹੇਜਬੀਸ' ਤੂਫ਼ਾਨ ਕਾਰਨ ਮਰਨ ਵਾਲਿਆਂ ਦਾ ਗਿਣਤੀ ਵੱਧ ਕੇ ਹੋਈ 39
. . .  about 6 hours ago
ਪੀ.ਐਮ.ਸੀ ਬੈਂਕ ਘੋਟਾਲਾ : 16 ਅਕਤੂਬਰ ਤੱਕ ਵਧਾਈ ਗਈ ਤਿੰਨ ਦੋਸ਼ੀਆਂ ਦੀ ਪੁਲਿਸ ਹਿਰਾਸਤ
. . .  about 6 hours ago
ਜੰਮੂ-ਕਸ਼ਮੀਰ 'ਚ ਫੜੇ ਗਏ ਹਿਜ਼ਬੁਲ ਮੁਜਾਹਿਦੀਨ ਦੇ ਦੋ ਅੱਤਵਾਦੀ
. . .  about 6 hours ago
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ 'ਚ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ
. . .  about 7 hours ago
ਕਾਂਗਰਸੀ ਨੇਤਾ ਡੀ.ਕੇ. ਸ਼ਿਵਕੁਮਾਰ ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ ਮੰਗਲਵਾਰ ਤੱਕ ਦੇ ਲਈ ਮੁਲਤਵੀ
. . .  about 7 hours ago
ਕਰਤਾਰਪੁਰ ਸਾਹਿਬ ਲਾਂਘੇ ਦੇ ਨਿਰਮਾਣ ਕਾਰਜਾਂ ਜਾਇਜ਼ਾ ਲੈਣ ਵਾਸਤੇ ਡੇਰਾ ਬਾਬਾ ਨਾਨਕ ਪੁਜੀ ਕੇਂਦਰੀ ਟੀਮ
. . .  about 7 hours ago
ਕਸ਼ਮੀਰ 'ਚ ਸ਼ੁਰੂ ਹੋਈ ਮੋਬਾਇਲ ਪੋਸਟ ਪੇਡ ਸੇਵਾ
. . .  1 minute ago
17 ਅਕਤੂਬਰ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਪਹੁੰਚੇਗਾ ਕੌਮਾਂਤਰੀ ਨਗਰ ਕੀਰਤਨ
. . .  about 8 hours ago
ਪਾਕਿਸਤਾਨ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  about 8 hours ago
ਨੀਦਰਲੈਂਡ ਦੇ ਰਾਜਾ ਅਤੇ ਰਾਣੀ ਨੇ ਮਹਾਤਮਾ ਗਾਂਧੀ ਨੂੰ ਦਿੱਤੀ ਸ਼ਰਧਾਂਜਲੀ
. . .  about 8 hours ago
ਦਿੱਲੀ 'ਚ ਐੱਨ. ਆਈ. ਏ. ਦੀ ਨੈਸ਼ਨਲ ਕਾਨਫ਼ਰੰਸ ਜਾਰੀ
. . .  about 9 hours ago
ਮਹਿਲਾ ਮਰੀਜ਼ ਨਾਲ ਜਬਰ ਜਨਾਹ ਅਤੇ ਬਲੈਕਮੇਲ ਕਰਨ ਦੇ ਦੋਸ਼ 'ਚ ਡਾਕਟਰ ਗ੍ਰਿਫ਼ਤਾਰ
. . .  about 9 hours ago
ਕਾਰ ਦੇ ਦਰੱਖਤ ਨਾਲ ਟਕਰਾਉਣ ਕਾਰਨ ਰਾਸ਼ਟਰੀ ਪੱਧਰ ਦੇ 4 ਹਾਕੀ ਖਿਡਾਰੀਆਂ ਦੀ ਮੌਤ
. . .  about 9 hours ago
ਨੀਦਰਲੈਂਡ ਦੇ ਰਾਜਕੁਮਾਰ ਤੇ ਰਾਜਕੁਮਾਰੀ ਵੱਲੋਂ ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ
. . .  about 10 hours ago
ਪੀ.ਚਿਦੰਬਰਮ ਨੂੰ ਅੱਜ ਦਿੱਲੀ ਦੀ ਅਦਾਲਤ 'ਚ ਕੀਤਾ ਜਾਵੇਗਾ ਪੇਸ਼
. . .  about 10 hours ago
ਯੂ.ਪੀ : 2 ਮੰਜ਼ਲਾਂ ਇਮਾਰਤ ਡਿੱਗਣ ਕਾਰਨ 7 ਮੌਤਾਂ, 15 ਜ਼ਖਮੀ
. . .  about 11 hours ago
ਕਸ਼ਮੀਰ ਘਾਟੀ 'ਚ ਅੱਜ ਦੁਪਹਿਰ ਬਾਅਦ ਪੋਸਟ ਪੇਡ ਮੋਬਾਈਲ ਸੇਵਾਵਾਂ ਹੋ ਜਾਣਗੀਆਂ ਚਾਲੂ
. . .  about 11 hours ago
ਅਯੁੱਧਿਆ ਮਾਮਲੇ 'ਚ ਮੁਸਲਿਮ ਧਿਰ ਅੱਜ ਵੱਲੋਂ ਆਖ਼ਰੀ ਦਲੀਲ ਅੱਜ
. . .  about 11 hours ago
ਝਾਬੂਆ ਵਿਧਾਨ ਸਭਾ ਜ਼ਿਮਨੀ ਚੋਣ ਜਿੱਤੀ ਤਾਂ ਬਦਲ ਦੇਵਾਂਗੇ ਮੱਧ ਪ੍ਰਦੇਸ਼ ਦਾ ਮੁੱਖ ਮੰਤਰੀ - ਵਿਜੇਵਰਗੀਆ
. . .  about 11 hours ago
ਹਰਿਆਣਾ ਚੋਣਾਂ : ਪ੍ਰਧਾਨ ਮੰਤਰੀ ਮੋਦੀ ਅੱਜ ਬੱਲਭਗੜ੍ਹ ਤੇ ਰਾਹੁਲ ਮੇਵਾਤ 'ਚ ਕਰਨਗੇ ਰੈਲੀ
. . .  about 11 hours ago
ਅੱਜ ਦਾ ਵਿਚਾਰ
. . .  about 11 hours ago
ਅਯੁੱਧਿਆ 'ਚ ਲਗਾਈ ਗਈ ਧਾਰਾ 144 ,ਸ਼ਹਿਰ ਛਾਉਣੀ 'ਚ ਤਬਦੀਲ
. . .  1 day ago
14 ਲੱਖ ਰੁਪਏ ਦੇ ਨਕਲੀ ਨੋਟ ਬਰਾਮਦ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 13 ਜੇਠ ਸੰਮਤ 551

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਪੀ.ਐਸ.ਯੂ. ਨੇ ਫ਼ਰੀਦਕੋਟ ਕਾਂਡ 'ਚ ਨੌਜਵਾਨ ਦੇ ਕਾਤਲ ਪੁਲਿਸ ਅਫ਼ਸਰਾਂ ਿਖ਼ਲਾਫ਼ ਸ਼ੁਰੂ ਕੀਤਾ ਸੰਘਰਸ਼

ਫ਼ਾਜ਼ਿਲਕਾ, 26 ਮਈ (ਦਵਿੰਦਰ ਪਾਲ ਸਿੰਘ)-ਪੰਜਾਬ ਸਟੂਡੈਂਟ ਯੂਨੀਅਨ ਵਲੋਂ ਸੂਬਾ ਕਮੇਟੀ ਦੇ ਸੱਦੇ 'ਤੇ ਬੀਤੇ ਦਿਨੀਂ ਫ਼ਰੀਦਕੋਟ ਵਿਖੇ ਪੁਲਿਸ ਹਿਰਾਸਤ ਵਿਚ ਨੌਜਵਾਨ ਦੀ ਭੇਦਭਰੇ ਹਲਾਤ ਵਿਚ ਹੋਈ ਮੌਤ ਅਤੇ ਪੁਲਿਸ ਦੀ ਸ਼ੱਕੀ ਸਥਿਤੀ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਪੁਲਿਸ 'ਤੇ ਨੌਜਵਾਨ ਦਾ ਕਤਲ ਕਰਕੇ ਨਾਸ਼ ਨੂੰ ੂ ਖ਼ੁਰਦ ਬੁਰਦ ਕਰਨ ਦਾ ਦੋਸ਼ ਲਗਾਇਆ ਗਿਆ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਧੀਰਜ ਕੁਮਾਰ ਅਤੇ ਸੁਲਤਾਨ ਸਿੰਘ, ਜਸਪਾਲ ਸਿੰਘ ਲਾੱਡੀ ਨੇ ਕਿਹਾ ਕਿ ਸਾਡੇ ਰੱਖਿਅਕ ਹੀ ਜਦੋਂ ਜਾਨ ਦੇ ਵੈਰੀ ਹੋ ਜਾਣ ਤਾਂ ਕਿਸੇ ਤੋਂ ਰਹਿਮ ਦੀ ਕੀ ਆਸ ਰੱਖੀ ਜਾ ਸਕਦੀ ਹੈ | ਇਸ ਮੌਕੇ ਉਨ੍ਹਾਂ 29 ਮਈ ਨੂੰ ਫ਼ਰੀਦਕੋਟ ਵਿਖੇ ਕੀਤੇ ਜਾ ਰਹੇ ਸੂਬਾ ਪੱਧਰੀ ਸੰਘਰਸ਼ ਵਿਚ ਸ਼ਾਮਲ ਹੋਣ ਦੀ ਗੱਲ ਵੀ ਕਹੀ ਗਈ | ਇਸ ਮੌਕੇ ਉਨ੍ਹਾਂ ਕਿਹਾ ਕਿ ਪੁਲਿਸ ਵਲੋਂ ਬੇਕਸੂਰ ਨੌਜਵਾਨ ਨੂੰ ਪਹਿਲਾਂਣ ਚੁੱਕ ਕੇ ਲਿਆਂਦਾ ਗਿਆ, ਫਿਰ ਉਸ ਦਾ ਬੇਰਹਿਮੀ ਨਾਲ ਕਤਲ ਕਰਕੇ ਉਸ ਦੀ ਲਾਸ਼ ਨੂੰ ਰਾਜਸਥਾਨ ਫ਼ੀਡਰ ਨਹਿਰ ਵਿਚ ਸੁੱਟ ਦਿੱਤਾ ਗਿਆ | ਜੋ ਕਿ ਬੜੇ ਸ਼ਰਮ ਵਾਲੀ ਗੱਲ ਹੈ | ਆਗੂਆਂ ਨੇ ਕਿਹਾ ਕਿ ਹੁਣ ਪੁਲਿਸ ਇਸ ਅੰਨ੍ਹੇ ਤਸ਼ੱਦਦ ਨੂੰ ਛੁਪਾਉਣ ਲਈ ਇਸ ਨੂੰ ਖ਼ੁਦਕੁਸ਼ੀ ਦਾ ਰੂਪ ਦੇ ਰਹੀ ਹੈ | ਉਨ੍ਹਾਂ ਕਿਹਾ ਕਿ ਨੌਜਵਾਨ ਦਾ ਕਤਲ ਅਤੇ ਅਗਲੇ ਦਿਨ ਸੀ.ਆਈ.ਏ ਇੰਚਾਰਜ ਵਲੋਂ ਖ਼ੁਦਕੁਸ਼ੀ ਕਰਨਾ ਇਕ ਵੱਡੀ ਸਾਜ਼ਿਸ਼ ਵੱਲ ਇਸ਼ਾਰਾ ਕਰਦੀ ਹੈ | ਉਨ੍ਹਾਂ ਕਿਹਾ ਕਿ ਇਹ ਕੋਈ ਅਜਿਹੀ ਪਹਿਲੀ ਘਟਨਾ ਨਹੀਂ ਜਦੋਂ ਪੁਲਿਸ ਤਸ਼ੱਦਦ ਦਾ ਸ਼ਿਕਾਰ ਆਮ ਇਨਸਾਨ ਹੋਇਆ ਹੈ | ਉਨ੍ਹਾਂ ਕਿਹਾ ਕਿ ਪਰ ਬੜੇ ਸ਼ਰਮ ਦੀ ਗੱਲ ਹੈ ਕਿ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦੀ ਥਾਂ ਫ਼ਰੀਦਕੋਟ ਦੇ ਸਿਆਸੀ ਆਗੂ ਧਰਨਾਕਾਰੀਆਂ ਨੰੂ ਧਰਨਾ ਚੁੱਕਣ ਲਈ ਮਜ਼ਬੂਰ ਕਰ ਰਹੇ ਹਨ ਅਤੇ ਲੋਕਾਂ ਨੂੰ ਧਰਨੇ ਵਾਲੀ ਥਾਂ 'ਤੇ ਪੁੱਜਣ ਤੋਂ ਰੋਕਿਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਜਥੇਬੰਦੀ ਪਰਿਵਾਰ ਨੂੰ ਇਨਸਾਫ਼ ਦਿਵਾ ਕੇ ਹੀ ਸਾਹ ਲਵੇਗੀ | ਉਨ੍ਹਾਂ ਕਿਹਾ ਕਿ 29 ਤਰੀਕ ਨੂੰ ਵੱਡੀ ਗਿਣਤੀ ਵਿਚ ਜਥੇਬੰਦੀ ਦੇ ਮੈਂਬਰ ਫ਼ਰੀਦਕੋਟ ਪੁੱਜਣਗੇ ਅਤੇ ਦੋਸ਼ੀਆਂ ਨੂੰ ਸਜਾ ਦਿਵਾਉਣ ਤੱਕ ਸੰਘਰਸ਼ ਜਾਰੀ ਰੱਖਣਗੇ | ਉਨ੍ਹਾਂ ਮੰਗ ਕੀਤੀ ਕਿ ਇਸ ਸਾਰੇ ਮਾਮਲੇ ਦੀ ਜਾਂਚ ਕਿਸੇ ਮੌਜੂਦਾ ਜੱਜ ਤੋਂ ਕਰਵਾਈ ਜਾਵੇ ਤਾਂ ਜੋ ਦੋਸ਼ੀਆਂ ਨੂੰ ਸਜਾ ਦਿੱਤੀ ਜਾ ਸਕੇ | ਇਸ ਤੋਂ ਪਹਿਲਾਂ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਜਥੇਬੰਦੀ ਵਲੋਂ ਸ਼ਾਮ ਨੂੰ ਕੈਂਡਲ ਮਾਰਚ ਵੀ ਕੱਢਿਆ ਗਿਆ ਅਤੇ ਇਨਸਾਫ਼ ਦੀ ਮੰਗ ਕੀਤੀ ਗਈ | ਇਸ ਮੌਕੇ ਜਸਵੀਰ ਸਿੰਘ, ਸੁਖਵਿੰਦਰ ਸਿੰਘ, ਗੁਰਜੰਟ ਸਿੰਘ, ਰਾਜਿੰਦਰ ਸਿੰਘ, ਗੁਰਸੇਵਕ ਸਿੰਘ ਆਦਿ ਹਾਜ਼ਰ ਸਨ |

ਨਾਬਾਲਗਾ ਨੂੰ ਭਜਾ ਕੇ ਲੈ ਜਾਣ ਵਾਲੇ ਿਖ਼ਲਾਫ਼ ਮੁਕੱਦਮਾ ਦਰਜ

ਫ਼ਿਰੋਜ਼ਪੁਰ, 26 ਮਈ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਘੱਲ ਖ਼ੁਰਦ ਨੇ ਪਿੰਡ ਫਿੱਡੇ ਵਿਚੋਂ ਇਕ ਨਾਬਾਲਗ 15 ਸਾਲਾ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਘਰੋਂ ਭਜਾਉਣ ਵਾਲੇ ਿਖ਼ਲਾਫ਼ ਮੁਕੱਦਮਾ ਦਰਜ ਕੀਤਾ ਹੈ | ਸਬ ਇੰਸਪੈਕਟਰ ਪ੍ਰੀਤਮ ਸਿੰਘ ਨੇ ਦੱਸਿਆ ਕਿ ਮਿਲੀ ...

ਪੂਰੀ ਖ਼ਬਰ »

ਸੁਖਬੀਰ ਦੀ ਜਿੱਤ 'ਤੇ ਤੀਜੇ ਦਿਨ ਵੀ ਲੱਗਾ ਰਿਹਾ ਸਾਈਆਂਵਾਲਾ ਦੇ ਘਰ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ

ਫ਼ਿਰੋਜ਼ਪੁਰ, 26 ਮਈ (ਜਸਵਿੰਦਰ ਸਿੰਘ ਸੰਧੂ)- ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਜਿੱਤ ਲਈ ਦਿਨ-ਰਾਤ ਇਕ ਕਰਕੇ ਨੌਜਵਾਨ ਵਰਗ ਨੂੰ ਲਾਮਬੰਦ ਕਰ ਸਫਲਤਾ 'ਚ ਵੱਡਾ ਯੋਗਦਾਨ ਪਾਉਣ ਵਾਲੇ ਅਸੀਸਪ੍ਰੀਤ ਸਿੰਘ ਸਾਂਈਆਂਵਾਲਾ ਪ੍ਰਧਾਨ ਜ਼ਿਲ੍ਹਾ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਕੱਲ੍ਹ ਤੋਂ ਫ਼ਿਰੋਜ਼ਪੁਰ ਵਿਖੇ ਲਾਵੇਗੀ ਅਣਮਿੱਥੇ ਸਮੇਂ ਲਈ ਧਰਨਾ

ਅਬੋਹਰ, 26 ਮਈ (ਸੁਖਜਿੰਦਰ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ 28 ਮਈ ਨੂੰ ਫ਼ਿਰੋਜ਼ਪੁਰ ਵਿਖੇ ਐਫ.ਸੀ.ਆਈ. ਦੇ ਦਫ਼ਤਰ ਮੂਹਰੇ ਅਣਮਿਥੇ ਸਮੇਂ ਲਈ ਧਰਨਾ ਲਾਇਆ ਜਾ ਰਿਹਾ ਹੈ | ਯੂਨੀਅਨ ਆਗੂਆਂ ਨੇ ਕਿਹਾ ਕਿ ਸਰਕਾਰ ਨੇ ਕਣਕ ਦੀ ਫ਼ਸਲ 'ਤੇ 4.60 ਪੈਸੇ ...

ਪੂਰੀ ਖ਼ਬਰ »

ਭਾਕਿਯੂ ਕੱਲ੍ਹ ਨੂੰ ਦੇਵੇਗੀ ਮੰਗਾਂ ਨੂੰ ਲੈ ਕੇ ਰੋਸ ਧਰਨਾ

ਫ਼ਾਜ਼ਿਲਕਾ, 26 ਮਈ (ਦਵਿੰਦਰ ਪਾਲ ਸਿੰਘ)-ਸਰਕਾਰ ਵਲੋਂ ਕਣਕ ਦੇ ਰੇਟ ਵਿਚ 4 ਰੁਪਏ 60 ਪੈਸੇ ਕੱਟ ਲਗਾਉਣ ਦੇ ਰੋਸ ਵਜੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ 28 ਮਈ ਨੂੰ ਐਫ.ਸੀ.ਆਈ. ਦੇ ਡਿਪਟੀ ਡਾਇਰੈਕਟਰ ਫ਼ਿਰੋਜ਼ਪੁਰ ਦਫ਼ਤਰ ਮੂਹਰੇ ਰੋਸ ਧਰਨਾ ਦੇਵੇਗੀ | ਇਸ ਸਬੰਧ ...

ਪੂਰੀ ਖ਼ਬਰ »

ਹੈਰੋਇਨ ਸਮੇਤ 2 ਕਾਬੂ

ਫ਼ਾਜ਼ਿਲਕਾ, 26 ਮਈ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਥਾਣਾ ਸਿਟੀ ਪੁਲਿਸ ਨੇ ਹੈਰੋਇਨ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਥਾਣਾ ਸਿਟੀ ਦੇ ਸਹਾਇਕ ਥਾਣੇਦਾਰ ਸਵਰਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਮੁਖ਼ਬਰ ਦੀ ...

ਪੂਰੀ ਖ਼ਬਰ »

ਮਾਈ ਭਾਗੋ ਨਰਸਿੰਗ ਕਾਲਜ ਦੀਆਂ ਵਿਦਿਆਰਥਣਾਂ ਨੇ ਬਾਬਾ ਫ਼ਰੀਦ ਯੂਨੀਵਰਸਿਟੀ ਦੇ ਨਤੀਜਿਆਂ 'ਚੋਂ ਪਹਿਲਾ ਸਥਾਨ ਕੀਤਾ ਹਾਸਲ

ਤਰਨ ਤਾਰਨ, 26 ਮਈ (ਹਰਿੰਦਰ ਸਿੰਘ)- ਸਾਲ 2018-19 'ਚ ਬਾਬਾ ਫ਼ਰੀਦ ਯੂਨੀਵਰਸਿਟੀ ਵਲੋਂ ਐਲਾਨੇ ਬੀ.ਐੱਸ.ਸੀ. ਨਰਸਿੰਗ ਨਤੀਜਿਆਂ ਵਿਚ ਮਾਈ ਭਾਗੋ ਕਾਲਜ ਆਫ ਨਰਸਿੰਗ ਦੀਆਂ ਵਿਦਿਆਰਥਣਾਂ ਨੇ ਪਹਿਲੇ ਸਥਾਨ ਹਾਸਲ ਕਰਕੇ ਕਾਲਜ ਅਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ | ਬਾਬਾ ਫ਼ਰੀਦ ...

ਪੂਰੀ ਖ਼ਬਰ »

ਨਹਿਰ ਵਿਚੋਂ ਅਗਿਆਤ ਲਾਸ਼ ਮਿਲੀ

ਅਬੋਹਰ, 26 ਮਈ (ਸੁਖਜਿੰਦਰ ਸਿੰਘ ਢਿੱਲੋਂ)-ਹਲਕਾ ਬੱਲੂਆਣਾ ਦੇ ਪਿੰਡ ਤਾਜਾਪੱਟੀ ਤੇ ਸੀਡ ਫਾਰਮ ਦੇ ਵਿਚਕਾਰੋਂ ਲੰਘਦੀ ਨਹਿਰ ਵਿਚੋਂ ਇਕ ਲਾਸ਼ ਮਿਲੀ ਹੈ | ਸੂਚਨਾ ਮਿਲਣ 'ਤੇ ਨਰ ਸੇਵਾ ਨਰਾਇਣ ਸੇਵਾ ਸੰਸਥਾ ਦੇ ਮੈਂਬਰ ਤੇ ਪੁਲਿਸ ਮੌਕੇ 'ਤੇ ਪੁੱਜੀ ਤੇ ਲਾਸ਼ ਬਾਹਰ ਕੱਢੀ | ...

ਪੂਰੀ ਖ਼ਬਰ »

ਅਕਾਲੀ ਭਾਜਪਾ ਆਗੂਆਂ ਦੀ ਸਮੁੱਚੀ ਟੀਮ ਦੀ ਮਿਹਨਤ ਸਦਕਾ ਫ਼ਾਜ਼ਿਲਕਾ ਸ਼ਹਿਰ 'ਚੋਂ ਸੁਖਬੀਰ ਨੂੰ ਮਿਲੀ ਵੱਡੀ ਲੀਡ

ਫ਼ਾਜ਼ਿਲਕਾ, 26 ਮਈ (ਦਵਿੰਦਰ ਪਾਲ ਸਿੰਘ)-ਲੋਕ ਸਭਾ ਦੀਆਂ ਹੋਈਆਂ ਚੋਣਾਂ ਵਿਚ ਫ਼ਾਜ਼ਿਲਕਾ ਸਮੁੱਚੇ ਵਿਧਾਨ ਸਭਾ ਹਲਕੇ ਵਿਚੋਂ ਅਕਾਲੀ ਭਾਜਪਾ ਗੱਠਜੋੜ ਦੀ ਸ਼ਾਨਦਾਰ ਜਿੱਤ ਨੇ ਅਕਾਲੀ ਭਾਜਪਾ ਆਗੂਆਂ ਦੇ ਹੌਸਲੇ ਬੁਲੰਦ ਕਰ ਦਿੱਤੇ ਹਨ | ਇੱਥੇ ਹੀ ਨਹੀਂ ਇਕੱਲੇ ...

ਪੂਰੀ ਖ਼ਬਰ »

7 ਕਿਸਾਨ ਜਥੇਬੰਦੀਆਂ ਵਲੋਂ 31 ਨੂੰ ਜ਼ਿਲ੍ਹਾ ਹੈੱਡਕੁਆਰਟਰਾਂ 'ਤੇ ਧਰਨੇ ਦਾ ਐਲਾਨ

ਮਮਦੋਟ, 26 ਮਈ (ਸੁਖਦੇਵ ਸਿੰਘ ਸੰਗਮ)- ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਵਲੋਂ ਬਲਾਕ ਪ੍ਰਧਾਨ ਬਾਜ ਸਿੰਘ ਬੁਰਜ ਮੱਖਣ ਸਿੰਘ ਵਾਲਾ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸੰਗਤਸਰ ਸਾਹਿਬ ਦਾਣਾ ਮੰਡੀ ਝੋਕ ਮੋਹੜੇ ਵਿਖੇ ਮੀਟਿੰਗ ਕੀਤੀ ਗਈ, ਜਿਸ ਵਿਚ ਜ਼ਿਲ੍ਹਾ ਮੀਤ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਕਸੀਦਦਾ ਇਕ ਕਾਬੂ

ਤਲਵੰਡੀ ਭਾਈ, 26 ਮਈ (ਕੁਲਜਿੰਦਰ ਸਿੰਘ ਗਿੱਲ)- ਥਾਣਾ ਘੱਲ ਖ਼ੁਰਦ ਪੁਲਿਸ ਵਲੋਂ ਨਾਜਾਇਜ਼ ਸ਼ਰਾਬ ਕਸੀਦਦੇ ਹੋਏ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਜਾਣਕਾਰੀ ਅਨੁਸਾਰ ਥਾਣਾ ਘੱਲ ਖ਼ੁਰਦ ਦੇ ਸਹਾਇਕ ਥਾਣੇਦਾਰ ਰਜਵੰਤ ਕੌਰ ਸਮੇਤ ਪੁਲਿਸ ਪਾਰਟੀ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਮੈਂਬਰ ਦੇ ਕਤਲ 'ਚ ਪੁਲਿਸ ਨੂੰ ਲੋੜੀਂਦੇ ਇਕ ਵਿਅਕਤੀ ਦੀ ਪੇਸ਼ਗੀ ਜ਼ਮਾਨਤ ਅਰਜ਼ੀ ਖ਼ਾਰਜ

ਫ਼ਿਰੋਜ਼ਪੁਰ, 26 ਮਈ (ਰਾਕੇਸ਼ ਚਾਵਲਾ)-ਫ਼ਿਰੋਜ਼ਪੁਰ ਸ਼ਹਿਰ ਵਿਚ ਦਿਨ ਦਿਹਾੜੇ ਇਕ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਨੂੰ ਗੋਲੀਆਂ ਮਾਰ ਕੇ ਕਤਲ ਕਰਨ ਦੇ ਮਾਮਲੇ ਵਿਚ ਪੁਲਿਸ ਨੂੰ ਲੋੜੀਂਦੇ ਇਕ ਵਿਅਕਤੀ ਦੀ ਪੇਸ਼ਗੀ ਜ਼ਮਾਨਤ ਅਰਜ਼ੀ ਫ਼ਿਰੋਜ਼ਪੁਰ ਦੀ ਸੈਸ਼ਨ ਕੋਰਟ ਨੇ ...

ਪੂਰੀ ਖ਼ਬਰ »

ਕੁੱਟਮਾਰ ਕਰਨ ਵਾਲਿਆਂ ਿਖ਼ਲਾਫ਼ ਮੁਕੱਦਮਾ ਦਰਜ

ਫ਼ਿਰੋਜ਼ਪੁਰ, 26 ਮਈ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਆਰਿਫ਼ ਅਧੀਨ ਪੈਂਦੇ ਪਿੰਡ ਅਟਾਰੀ ਵਿਖੇ ਕੁਝ ਵਿਅਕਤੀਆਂ ਵਲੋਂ ਸੁਰਜੀਤ ਸਿੰਘ ਪੱਤਰ ਮੰਨਾ ਸਿੰਘ ਦੀ ਕੁੱਟਮਾਰ ਕਰਕੇ ਸੱਟਾਂ ਮਾਰੀਆਂ ਅਤੇ ਉਸ ਦੀ ਪੱਗ ਲਾਹ ਬੇਇੱਜ਼ਤੀ ਵੀ ਕੀਤੀ | ਹਮਲੇ ਦੀ ਵਜ੍ਹਾ ...

ਪੂਰੀ ਖ਼ਬਰ »

ਸਰਕਾਰੀ ਸਕੂਲ ਤਲਵੰਡੀ ਜੱਲ੍ਹੇ ਖ਼ਾਂ ਦੇ ਵਿਦਿਆਰਥੀਆਂ ਵਲੋਂ ਸ਼ਾਨਦਾਰ ਪ੍ਰਦਰਸ਼ਨ

ਜ਼ੀਰਾ, 26 ਮਈ (ਮਨਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਦੁਆਰਾ ਹੁਸ਼ਿਆਰ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇਣ ਲਈ ਕੁਝ ਚੋਣਵੇਂ ਮੈਰੀਟੋਰੀਅਸ ਸਕੂਲ ਚਲਾਏ ਜਾ ਰਹੇ ਹਨ | ਇਨ੍ਹਾਂ ਸਕੂਲਾਂ ਵਿਚ ਦਾਖ਼ਲੇ ਲਈ ਪੂਰੇ ਪੰਜਾਬ ਵਿਚ ਪਿਛਲੇ ਦਿਨੀਂ ਲਈ ਗਈ ਪ੍ਰਵੇਸ਼ ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ ਦੀ ਜਿੱਤ 'ਤੇ ਵੰਡੇ ਲੱਡੂ

ਫ਼ਿਰੋਜ਼ਪੁਰ, 26 ਮਈ (ਜਸਵਿੰਦਰ ਸਿੰਘ ਸੰਧੂ)-ਲੋਕ ਸਭਾ ਹਲਕਾ ਫ਼ਿਰੋਜ਼ਪੁਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਜਿੱਤ ਦੀ ਖ਼ੁਸ਼ੀ ਵਿਚ ਪਿੰਡ ਕਮਾਲਾ ਬੋਦਲਾ ਦੇ ਅਕਾਲੀ ਵਰਕਰਾਂ ਵਲੋਂ ਲੱਡੂ ਵੰਡ ਕੇ ਖ਼ੁਸ਼ੀ ਮਨਾਈ ਗਈ | ਇਸ ਮੌਕੇ ...

ਪੂਰੀ ਖ਼ਬਰ »

ਸਕੂਲ 'ਚ 'ਮੈਂਗੋ ਡੇ' ਨੂੰ ਸਮਰਪਿਤ ਸਮਾਗਮ

ਤਲਵੰਡੀ ਭਾਈ, 26 ਮਈ (ਗਿੱਲ)- ਗਿਆਨ ਜੋਤੀ ਸੀਨੀਅਰ ਸਕੈਂਡਰੀ ਸਕੂਲ ਦਾਰਾਪੁਰ ਵਿਖੇ ਬੱਚਿਆਂ ਅਤੇ ਅਧਿਆਪਕਾਂ ਵਲੋਂ 'ਮੈਂਗੋਂ ਡੇ' ਮਨਾਇਆ ਗਿਆ, ਜਿਸ ਦੌਰਾਨ ਸਕੂਲ ਦੇ ਬੱਚੇ ਪੀਲੇ ਰੰਗ ਦੇ ਕੱਪੜੇ ਪਹਿਨ ਕੇ ਸਕੂਲ ਆਏ ਅਤੇ ਉਨ੍ਹਾਂ ਨੇ ਪੀਲੇ ਰੰਗ ਦੇ ਭੋਜਨ ਅਤੇ ਫਲਾਂ ਦਾ ...

ਪੂਰੀ ਖ਼ਬਰ »

ਸਰਕਾਰੀ ਹਾਈ ਸਮਾਰਟ ਸਕੂਲ ਛਾਂਗਾ ਰਾਏ ਉਤਾੜ ਵਿਖੇ ਕਰਵਾਇਆ ਸਾਲਾਨਾ ਸਮਾਰੋਹ

ਗੋਲੂ ਕਾ ਮੋੜ, 26 ਮਈ (ਸੁਰਿੰਦਰ ਸਿੰਘ ਲਾਡੀ)- ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਰਕਾਰੀ ਹਾਈ ਸਮਾਰਟ ਸਕੂਲ ਛਾਂਗਾ ਰਾਏ ਉਤਾੜ ਵਿਖੇ ਸਾਲਾਨਾ ਸਮਾਰੋਹ ਕਰਵਾਇਆ ਗਿਆ, ਜਿਸ ਵਿਚ ਸਕੂਲ ਦੇ ਵਿਦਿਆਰਥੀਆਂ ਵਲੋਂ ਵੱਖ-ਵੱਖ ਤਰ੍ਹਾਂ ਦੇ ...

ਪੂਰੀ ਖ਼ਬਰ »

ਕਸ਼ਯਪ ਰਾਜਪੂਤ (ਮਹਿਰਾ) ਵੈੱਲਫੇਅਰ ਸਭਾ ਦੀ ਇਕੱਤਰਤਾ

ਤਲਵੰਡੀ ਭਾਈ, 26 ਮਈ (ਕੁਲਜਿੰਦਰ ਸਿੰਘ ਗਿੱਲ)-ਮਹਿਰਾ ਭਾਈਚਾਰੇ ਨੂੰ ਦਰਪੇਸ਼ ਸਮੱਸਿਆਵਾਂ ਅਤੇ ਸਮਾਜਿਕ ਕੁਰੀਤੀਆਂ ਵਿਰੁੱਧ ਕਾਰਜ ਕਰਨ ਕਸ਼ਯਪ ਰਾਜਪੂਤ (ਮਹਿਰਾ) ਵੈੱਲਫੇਅਰ ਸੁਸਾਇਟੀ ਤਲਵੰਡੀ ਭਾਈ ਦੀ ਮੀਟਿੰਗ ਪ੍ਰਧਾਨ ਮਨਦੀਪ ਸਿੰਘ ਮੰਨੂੰ ਦੀ ਪ੍ਰਧਾਨਗੀ ਹੇਠ ...

ਪੂਰੀ ਖ਼ਬਰ »

ਸਾਬਕਾ ਮੰਤਰੀ ਜ਼ੀਰਾ ਵਲੋਂ ਮੀਤ ਜੱਸ ਦਾ ਗੀਤ 'ਫਰੈੱਸ਼ ਗੱਭਰੂ' ਰਿਲੀਜ਼

ਜ਼ੀਰਾ, 26 ਮਈ (ਮਨਜੀਤ ਸਿੰਘ ਢਿੱਲੋਂ)- ਸਥਾਨਿਕ ਸ਼ਹਿਰ ਦੇ ਹੋਣਹਾਰ ਗੀਤਕਾਰ 'ਤੇ ਗਾਇਕ ਮੀਤ ਜਸ ਦੇ ਪਲੇਠੇ ਗੀਤ 'ਫਰੈੱਸ਼ ਗੱਭਰੂ' ਜਥੇ: ਇੰਦਰਜੀਤ ਸਿੰਘ ਜ਼ੀਰਾ ਸਾਬਕਾ ਮੰਤਰੀ ਪੰਜਾਬ ਵਲੋਂ ਰਿਲੀਜ਼ ਕੀਤਾ ਗਿਆ | ਇਸ ਸਬੰਧੀ ਐਮ.ਸੀ. ਸਲਵਿੰਦਰ ਸਿੰਘ ਕਾਲਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਹਲਕਾ ਜ਼ੀਰਾ ਦੇ ਸ਼ਹਿਰੀ ਖੇਤਰ 'ਚ ਵੋਟ ਬੈਂਕ ਘਟਿਆ

ਜ਼ੀਰਾ, 26 ਮਈ (ਮਨਜੀਤ ਸਿੰਘ ਢਿੱਲੋਂ)- ਭਾਵੇਂ ਕਿ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਕਾਂਗਰਸੀ ਉਮੀਦਵਾਰ ਜਸਬੀਰ ਸਿੰਘ ਡਿੰਪਾ ਲਗਪਗ ਡੇਢ ਲੱਖ ਦੀ ਲੀਡ ਨਾਲ ਜੇਤੂ ਰਹੇ ਹਨ ਅਤੇ ਇਸ ਵਿਚ 19 ਹਜ਼ਾਰ 300 ਤੋਂ ਵੱਧ ਲੀਡ ਦੇਣ ਦਾ ਸਿਹਰਾ ਵਿਧਾਨ ਸਭਾ ਹਲਕਾ ਜ਼ੀਰਾ ਦੇ ਵੋਟਰ ...

ਪੂਰੀ ਖ਼ਬਰ »

ਬਾਬਾ ਕੁੰਦਨ ਸਿੰਘ ਦੀ 17ਵੀਂ ਬਰਸੀ ਪਿੰਡ ਗ਼ੁਲਾਮੀ ਵਾਲਾ 'ਚ ਮਨਾਈ

ਮੱਲਾਂਵਾਲਾ, 26 ਮਈ (ਸੁਰਜਨ ਸਿੰਘ ਸੰਧੂ)-ਬਾਬਾ ਕੁੰਦਨ ਸਿੰਘ ਤਰਨਾ ਦਲ ਵਾਲਿਆਂ ਦੀ 17ਵੀਂ ਬਰਸੀ ਬੜੀ ਸ਼ਰਧਾ ਨਾਲ ਮਨਾਈ ਗਈ | ਬਰਸੀ 'ਚ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ | ਭੋਗ ਉਪਰੰਤ ਭਾਈ ਅਮਰੀਕ ਸਿੰਘ ਦੇ ਕੀਰਤਨੀ ਜਥੇ ਨੇ ਬਾਬਾ ਜੀ ਦੇ ਜੀਵਨ ਬਾਰੇ ਅਤੇ ਕਥਾ ...

ਪੂਰੀ ਖ਼ਬਰ »

ਸਾਹਿਤ ਸਭਾ ਜ਼ੀਰਾ ਦੀ ਮਾਸਿਕ ਮੀਟਿੰਗ

ਜ਼ੀਰਾ, 26 ਮਈ (ਮਨਜੀਤ ਸਿੰਘ ਢਿੱਲੋਂ)- ਸਾਹਿਤ ਸਭਾ ਜ਼ੀਰਾ ਦੀ ਮਾਸਿਕ ਮੀਟਿੰਗ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੂਰਪੁਰ ਦੀ ਪ੍ਰਧਾਨਗੀ ਹੇਠ ਜੀਵਨ ਮੱਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜ਼ੀਰਾ ਵਿਖੇ ਹੋਈ | ਇਸ ਮੌਕੇ ਰਚਨਾਵਾਂ ਦੇ ਦੌਰ ਦੀ ਸ਼ੁਰੂਆਤ ਮੁਖਤਿਆਰ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਟਰੱਸਟ ਨੇ ਮੱਲਾਂਵਾਲਾ ਵਿਖੇ ਪੈਨਸ਼ਨਾਂ ਵੰਡੀਆਂ

ਮੱਲਾਂਵਾਲਾ, 26 ਮਈ (ਗੁਰਦੇਵ ਸਿੰਘ)- ਵਿਸ਼ਵ ਪ੍ਰਸਿੱਧ ਸਮਾਜ ਸੇਵੀ ਡਾ: ਐਸ.ਪੀ. ਸਿੰਘ ਓਬਰਾਏ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਚੱਲ ਰਹੀ ਸਮਾਜ ਸੇਵੀ ਸੰਸਥਾ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਲੋੜਵੰਦ ਪਰਿਵਾਰਾਂ ਨੂੰ ਮੱਲਾਂਵਾਲਾ ਵਿਖੇ ਪੈਨਸ਼ਨਾਂ ਵੰਡੀਆਂ ...

ਪੂਰੀ ਖ਼ਬਰ »

ਜੇ.ਈ. ਦੀ ਕੁੱਟਮਾਰ ਿਖ਼ਲਾਫ਼ 6 ਨਾਮਜ਼ਦ

ਮੋਗਾ, 26 ਮਈ (ਸ਼ਿੰਦਰ ਸਿੰਘ ਭੁਪਾਲ)-ਜਸਪਾਲ ਸਿੰਘ (47 ਸਾਲ) ਪੁੱਤਰ ਸੁਦਾਗਰ ਸਿੰਘ ਵਾਸੀ ਦਸਮੇਸ਼ ਨਗਰ ਧਰਮਕੋਟ ਜੋ ਕਿ ਬਿਜਲੀ ਵਿਭਾਗ ਵਿਚ ਬਤੌਰ ਜੇ.ਈ. ਡਿਊਟੀ ਕਰਦਾ ਹੈ, 21 ਮਈ ਨੂੰ ਸ਼ਾਮ ਸਵਾ ਸੱਤ ਵਜੇ ਦੇ ਕਰੀਬ ਆਪਣੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਕੋਕਰੀ ਕਲਾਂ ਤੋਂ ...

ਪੂਰੀ ਖ਼ਬਰ »

ਮਿਡ-ਡੇ-ਮੀਲ ਕੁੱਕਾਂ ਦੀਆਂ ਮੰਗਾਂ 11 ਅਪ੍ਰੈਲ ਦੀ ਮੀਟਿੰਗ ਮੁਤਾਬਕ ਲਾਗੂ ਕਰਾਵਾਂਗੇ-ਕਰਮਚੰਦ ਚਿੰਡਾਲੀਆ

ਮੋਗਾ, 26 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਮਿਡ-ਡੇ-ਮੀਲ ਕੁੱਕ ਯੂਨੀਅਨ ਸਬੰਧਿਤ ਇੰਟਕ ਦੀ ਮੀਟਿੰਗ ਸੂਬਾ ਪ੍ਰਧਾਨ ਕਰਮਚੰਦ ਚਿੰਡਾਲੀਆ ਦੀ ਪ੍ਰਧਾਨਗੀ ਹੇਠ ਨੇਚਰ ਪਾਰਕ ਮੋਗਾ ਵਿਖੇ ਹੋਈ | ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਚਿੰਡਾਲੀਆ ਨੇ ਦੱਸਿਆ ਕਿ ਕੁੱਕਾਂ ...

ਪੂਰੀ ਖ਼ਬਰ »

ਨਵੇਂ ਸੈਸ਼ਨ ਦੀ ਸ਼ੁਰੂਆਤ 'ਤੇ ਸਮਾਗਮ ਕਰਵਾਇਆ

ਮੋਗਾ, 26 ਮਈ (ਸੁਰਿੰਦਰਪਾਲ ਸਿੰਘ)-ਸ਼ਹਿਰ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਮਾਉਂਟ ਲਿਟਰਾ ਜੀ ਸਕੂਲ ਵਿਚ ਡਾਇਰੈਕਟਰ ਅਨੁਜ ਗੁਪਤਾ ਦੀ ਅਗਵਾਈ ਹੇਠ ਅੱਜ ਨਵੇਂ ਸੈਸ਼ਨ ਦੀ ਸ਼ੁਰੂਆਤ 'ਤੇ ਸਮਾਗਮ ਕਰਵਾਇਆ ਗਿਆ | ਸਮਾਗਮ ਦੀ ਸ਼ੁਰੂਆਤ ਡਾਇਰੈਕਟਰ ਅਨੁਜ ਗੁਪਤਾ, ...

ਪੂਰੀ ਖ਼ਬਰ »

ਮੁਹੰਮਦ ਸਦੀਕ ਦੀ ਇਤਿਹਾਸਕ ਜਿੱਤ ਲੋਕਾਂ ਦੀ ਜਿੱਤ-ਲੋਹਗੜ੍ਹ

ਕੋਟ ਈਸੇ ਖਾ, 26 ਮਈ (ਨਿਰਮਲ ਸਿੰਘ ਕਾਲੜਾ)-ਹਲਕਾ ਫ਼ਰੀਦਕੋਟ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਮੁਹੰਮਦ ਸਦੀਕ ਦੀ ਜਿੱਤ ਜਨਤਾ ਦੀ ਜਿੱਤ ਹੈ | ਉਕਤ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਧਰਮਕੋਟ ਦੇ ਵਿਧਾਇਕ ਸੁਖਜੀਤ ਸਿੰਘ ਲੋਹਗੜ੍ਹ ਨੇ ਪਿੰਡ ਖੋਸਾ ਰਣਧੀਰ ਵਿਖੇ ਨੰਬਰਦਾਰ ...

ਪੂਰੀ ਖ਼ਬਰ »

ਰੋਟਰੈਕਟ ਕਲੱਬ ਆਫ ਮੋਗਾ ਦੀ ਮੀਟਿੰਗ ਹੋਈ

ਮੋਗਾ, 26 ਮਈ (ਜਸਪਾਲ ਸਿੰਘ ਬੱਬੀ)-ਰੋਟਰੈਕਟ ਕਲੱਬ ਆਫ ਮੋਗਾ ਦੀ ਮੀਟਿੰਗ ਸਰਪ੍ਰਸਤ ਸਾਹਿਲ ਅਰੋੜਾ ਦੀ ਅਗਵਾਈ ਹੇਠ ਹੋਈ ਜਿਸ ਵਿਚ ਉਨ੍ਹਾਂ ਦੱਸਿਆ ਕਿ ਕਲੱਬ ਵਲੋਂ ਜੁਲਾਈ ਮਹੀਨੇ ਵਿਚ ਨਵੇਂ ਸੈਸ਼ਨ ਦੀ ਸ਼ੁਰੂਆਤ 'ਤੇ ਸਮਾਜ ਭਲਾਈ ਦੇ ਕਾਰਜਾਂ ਦੀ ਆਰੰਭਤਾ ਕੀਤੀ ...

ਪੂਰੀ ਖ਼ਬਰ »

ਧਾਰਮਿਕ ਸਮਾਗਮ ਕਰਵਾਇਆ

ਕਿਸ਼ਨਪੁਰਾ ਕਲਾਂ, 26 ਮਈ (ਅਮੋਲਕ ਸਿੰਘ ਕਲਸੀ)-ਗੁਰਦੁਆਰਾ ਅਕਾਲਸਰ ਦੂਖ ਨਿਵਾਰਨ ਸਾਹਿਬ ਪਿੰਡ ਜੀਂਦੜਾ ਵਿਖੇ ਹਰ ਸਾਲ ਦੀ ਤਰਾਂ ਜੋੜ ਮੇਲਾ ਬਾਬਾ ਇਕਬਾਲ ਸਿੰਘ ਦੀ ਅਗਵਾਈ ਅਤੇ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਗਿਆ | ਸਮਾਗਮ ਦੌਰਾਨ ਸ਼੍ਰੀ ਅਖੰਡ ਪਾਠ ਦੇ ਭੋਗ ਪਾਏ ...

ਪੂਰੀ ਖ਼ਬਰ »

ਬੱਚਿਆਂ ਨੂੰ ਦੱਸੇ ਪੁਸਤਕਾਂ ਪੜ੍ਹਨ ਦੇ ਗੁਰ

ਮੋਗਾ, 26 ਮਈ (ਸੁਰਿੰਦਰਪਾਲ ਸਿੰਘ)-ਸ਼ਹਿਰ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਡਾ. ਸੈਫੂਦੀਨ ਕਿਚਲੂ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਚ ਲਾਇਬੇ੍ਰਰੀ ਵਿਚ ਵਿਸ਼ੇਸ਼ ਐਕਟੀਵਿਟੀ ਦੌਰਾਨ ਬੱਚਿਆਂ ਨੂੰ ਪੁਸਤਕਾਂ ਪੜ੍ਹਨ ਦੀ ਆਦਤ ਦੇ ਲਾਭ ਦੱਸੇ | ਇਸ ਦੇ ਨਾਲ ਹੀ ਦੱਸਿਆ ...

ਪੂਰੀ ਖ਼ਬਰ »

ਬੱਚਿਆਂ ਦੇ ਸੁੰਦਰ ਲਿਖਾਈ ਮੁਕਾਬਲੇ ਕਰਾਏ

ਸਮਾਲਸਰ, 26 ਮਈ (ਕਿਰਨਦੀਪ ਸਿੰਘ ਬੰਬੀਹਾ)-ਮਿਲੇਨੀਅਮ ਵਰਲਡ ਸਕੂਲ ਪੰਜਗਰਾਈਾ ਵਿਖੇ ਵਿਦਿਆਰਥੀਆਂ ਦੇ ਹੁਨਰ ਪ੍ਰਦਰਸ਼ਨ ਲਈ ਸੁੰਦਰ ਲਿਖਾਈ ਦੀ ਪ੍ਰਤੀਯੋਗਤਾ ਕਰਵਾਈ ਗਈ, ਬੱਚਿਆਂ ਨੂੰ ਹੋਰ ਵੀ ਸੁੰਦਰ ਲਿਖਾਈ ਕਰਨ ਲਈ ਉਤਸ਼ਾਹਿਤ ਕੀਤਾ ਗਿਆ | ਸਕੂਲ ਡਾਇਰੈਕਟਰ ਮੈਡਮ ...

ਪੂਰੀ ਖ਼ਬਰ »

ਕੈਂਬਰਿਜ ਇੰਟਰਨੈਸ਼ਨਲ ਸਕੂਲ ਦੇ ਤਿੰਨ ਵਿਦਿਆਰਥੀਆਂ ਦੀ ਸੂਬਾ ਪੱਧਰੀ ਰਗਬੀ ਟੂਰਨਾਮੈਂਟ ਲਈ ਚੋਣ

ਮੋਗਾ, 26 ਮਈ (ਸੁਰਿੰਦਰਪਾਲ ਸਿੰਘ)-ਮੋਗਾ ਜ਼ਿਲ੍ਹੇ ਦੀ ਉੱਘੀ ਵਿੱਦਿਅਕ ਸੰਸਥਾ ਕੈਂਬਰਿਜ ਇੰਟਰਨੈਸ਼ਨਲ ਸਕੂਲ ਦੇ ਤਿੰਨ ਵਿਦਿਆਰਥੀ ਸਟੇਟ ਪੱਧਰ 'ਤੇ ਰਘਬੀ ਟੂਰਨਾਮੈਂਟ ਲਈ ਚੁਣੇ ਗਏ, ਇਹ ਵਿਦਿਆਰਥੀ ਮੋਗਾ ਜ਼ਿਲ੍ਹੇ ਦੀ ਟੀਮ ਵਿਚ ਹਿੱਸਾ ਲੈਣਗੇ | ਨਵਦੀਪ ਸਿੰਘ ਤੇ ...

ਪੂਰੀ ਖ਼ਬਰ »

ਅਕਾਲੀ-ਭਾਜਪਾ ਆਗੂਆਂ ਤੇ ਵਰਕਰਾਂ ਦੀ ਹੋਈ ਅਹਿਮ ਮੀਟਿੰਗ

ਬਾਘਾ ਪੁਰਾਣਾ, 26 ਮਈ (ਸਿੰਗਲਾ)-ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਗਠਬੰਧਨ ਦੇ ਆਗੂਆਂ ਤੇ ਵਰਕਰਾਂ ਦੀ ਇਕੱਤਰਤਾ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਤੇ ਹਲਕਾ ਇੰਚਾਰਜ ਜਥੇਦਾਰ ਤੀਰਥ ਸਿੰਘ ਮਾਹਲਾ ਤੇ ਜ਼ਿਲ੍ਹਾ ਪ੍ਰਧਾਨ ਸ਼ਹਿਰੀ ਅਕਾਲੀ ਦਲ ਬਾਲ ...

ਪੂਰੀ ਖ਼ਬਰ »

ਲਾਈਆਂ ਹੋਈਆਂ ਪਾਬੰਦੀਆਂ ਨੂੰ ਸਖ਼ਤੀ ਨਾਲ ਲਾਗੂ ਕਰਵਾਉਣ ਦੀ ਮੰਗ

ਬਾਘਾ ਪੁਰਾਣਾ, 26 ਮਈ (ਬਲਰਾਜ ਸਿੰਗਲਾ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਮੇਂ-ਸਮੇਂ 'ਤੇ ਅਕਸਰ ਹੀ ਪਾਬੰਦੀਆਂ ਲਗਾਈਆਂ ਜਾਂਦੀਆਂ ਹਨ ਤਾਂ ਜੋ ਕੋਈ ਵੀ ਸਮਾਜ ਵਿਰੋਧੀ ਅਨਸਰ ਕਿਸੇ ਵੀ ਤਰ੍ਹਾਂ ਦੀ ਮੰਦਭਾਗੀ ਘਟਨਾ ਨੂੰ ਅੰਜਾਮ ਨਾ ਦੇ ਸਕੇ ਤੇ ਕੋਈ ਅਜਿਹਾ ਕਾਰਜ ਨਾ ਕਰ ਸਕੇ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ 'ਚ ਭਰਤ ਪੁਆਈ

ਬੱਧਨੀ ਕਲਾਂ, 26 ਮਈ (ਕੋਛੜ)-ਸਰਕਾਰੀ ਕੰਨਿਆਂ ਪ੍ਰਾਇਮਰੀ ਸਕੂਲ ਬੱਧਨੀ ਕਲਾਂ ਦਾ ਵਿਹੜਾ ਸੜਕ ਤੋਂ ਕਾਫ਼ੀ ਨੀਵਾਂ ਹੋਣ ਕਾਰਨ ਥੋੜੀ ਜਿਹੀ ਬਾਰਸ਼ ਤੋਂ ਬਾਅਦ ਹੀ ਛੱਪੜ ਦਾ ਰੂਪ ਧਾਰਨ ਕਰ ਲੈਂਦਾ ਸੀ ਜਿਸ ਕਰਕੇ ਛੋਟੀਆਂ ਬੱਚੀਆਂ ਨੂੰ ਸਕੂਲ 'ਚ ਆਉਣ-ਜਾਣ ਲਈ ਭਾਰੀ ...

ਪੂਰੀ ਖ਼ਬਰ »

ਭਾਰਤ ਵਿਕਾਸ ਪ੍ਰੀਸ਼ਦ ਨੇ ਲਗਾਇਆ ਅੱਖਾਂ ਦਾ ਚੈੱਕਅਪ ਕੈਂਪ

ਮੋਗਾ, 26 ਮਈ (ਰਾਜੇਸ਼ ਕੋਛੜ)-ਭਾਰਤ ਵਿਕਾਸ ਪ੍ਰੀਸ਼ਦ ਸ਼ਾਖਾ ਮੋਗਾ ਵਲੋਂ ਦੇਵ ਸਮਾਜ ਸੀਨੀ. ਸੈਕੰ. ਸਕੂਲ ਲੜਕੇ ਵਿਖੇ ਬੱਚਿਆਂ ਦੀਆਂ ਅੱਖਾਂ ਦਾ ਚੈੱਕਅਪ ਕੈਂਪ ਲਗਾਇਆ ਗਿਆ | ਕੈਂਪ ਦੌਰਾਨ ਤਕਰੀਬਨ 450 ਬੱਚਿਆਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ, ਜ਼ਰੂਰਤਮੰਦ ਬੱਚਿਆਂ ...

ਪੂਰੀ ਖ਼ਬਰ »

ਭਾਕਿਯੂ ਉਗਰਾਹਾਂ ਤੇ ਖੇਤ ਮਜ਼ਦੂਰ ਯੂਨੀਅਨ ਵਲੋਂ ਥਾਣੇ ਮੂਹਰੇ ਧਰਨਾ

ਧਰਮਕੋਟ, 26 ਮਈ (ਪਰਮਜੀਤ ਸਿੰਘ)-ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਅਤੇ ਖੇਤ ਮਜ਼ਦੂਰ ਯੂਨੀਅਨ ਵਲੋਂ ਅੱਜ ਪੁਲਿਸ ਸਟੇਸ਼ਨ ਧਰਮਕੋਟ ਅੱਗੇ ਧਰਨਾ ਲਾਇਆ ਗਿਆ ਜਿਸ ਦੀ ਅਗਵਾਈ ਬਲਾਕ ਪ੍ਰਧਾਨ ਗੁਰਦੇਵ ਸਿੰਘ ਵਲੋਂ ਕੀਤੀ ਗਈ | ਧਰਨੇ ਦਾ ਮੁੱਖ ਕਾਰਨ ਮਈ ਮਹੀਨੇ ਦੀ 18 ...

ਪੂਰੀ ਖ਼ਬਰ »

ਨੈਸਲੇ ਠੇਕੇਦਾਰ ਲੇਬਰ ਯੂਨੀਅਨ ਮੋਗਾ ਦੀ ਮੀਟਿੰਗ ਹੋਈ

ਮੋਗਾ, 26 ਮਈ (ਜਸਪਾਲ ਸਿੰਘ ਬੱਬੀ)-ਜ਼ਿਲ੍ਹਾ ਇੰਟਕ ਨਾਲ ਸਬੰਧਿਤ 50 ਤੋਂ ਵੱਧ ਮਜ਼ਦੂਰ ਜਥੇਬੰਦੀਆਂ ਦੇ ਪ੍ਰਤੀਨਿਧਾਂ ਦੀ ਇਕ ਵਿਸ਼ੇਸ਼ ਮੀਟਿੰਗ ਨੈਸਲੇ ਠੇਕੇਦਾਰ ਲੇਬਰ ਯੂਨੀਅਨ ਮੋਗਾ ਦੇ ਦਫ਼ਤਰ ਵਿਖੇ ਜ਼ਿਲ੍ਹਾ ਇੰਟਕ ਪ੍ਰਧਾਨ ਵਿਜੇ ਧੀਰ ਐਡਵੋਕੇਟ ਦੀ ਅਗਵਾਈ ਵਿਚ ...

ਪੂਰੀ ਖ਼ਬਰ »

ਵੱਟ ਦੇ ਰੌਲ਼ੇ ਤੋਂ ਕੀਤੀ ਕੁੱਟਮਾਰ, ਮਾਰੀਆਂ ਸੱਟਾਂ

ਫ਼ਿਰੋਜ਼ਪੁਰ, 26 ਮਈ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਮੱਲਾਂਵਾਲਾ ਅਧੀਨ ਪੈਂਦੇ ਪਿੰਡ ਆਸ਼ੀਏ ਕੇ ਵਿਖੇ ਜ਼ਮੀਨ ਦੀ ਵੱਟ ਦੇ ਰੌਲ਼ੇ ਦੇ ਚਲਦਿਆਂ ਕੁਝ ਵਿਅਕਤੀਆਂ ਨੇ ਸਵਰਨ ਸਿੰਘ ਪੁੱਤਰ ਅਛੱਰ ਸਿੰਘ ਦੀ ਕੁੱਟਮਾਰ ਕਰਕੇ ਉਸ ਨੂੰ ਸੱਟਾਂ ਮਾਰੀਆਂ ਹਨ ਅਤੇ ਉਸ ਦੀ ...

ਪੂਰੀ ਖ਼ਬਰ »

ਪੁਲਿਸ ਨੇ ਹਰਿਆਣੇ ਦੀ ਸ਼ਰਾਬ ਕੀਤੀ ਬਰਾਮਦ, ਦੋਸ਼ੀ ਫ਼ਰਾਰ

ਬਾਘਾ ਪੁਰਾਣਾ, 26 ਮਈ (ਬਲਰਾਜ ਸਿੰਗਲਾ)-ਬਾਘਾ ਪੁਰਾਣਾ ਪੁਲਿਸ ਵਲੋਂ ਹਰਿਆਣੇ ਦੀ ਸ਼ਰਾਬ ਬਰਾਮਦ ਕਰਨ ਦਾ ਸਮਾਚਾਰ ਮਿਲਿਆ ਹੈ | ਮਿਲੀ ਜਾਣਕਾਰੀ ਮੁਤਾਬਿਕ ਪੁਲਿਸ ਥਾਣਾ ਬਾਘਾ ਪੁਰਾਣਾ ਦੇ ਹੌਲਦਾਰ ਕ੍ਰਿਸ਼ਨ ਗੋਪਾਲ, ਹੌਲਦਾਰ ਮੱਖਣ ਸਿੰਘ, ਸਿਪਾਹੀ ਸੁਨੀਲ ਕੁਮਾਰ ਤੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX