ਤਾਜਾ ਖ਼ਬਰਾਂ


ਘਰੋਂ ਆਵਾਜ਼ ਮਾਰ ਕੇ ਵਿਅਕਤੀ ਦਾ ਕੀਤਾ ਕਤਲ
. . .  4 minutes ago
ਲੋਹਟਬੱਦੀ, 13 ਨਵੰਬਰ (ਕੁਲਵਿੰਦਰ ਸਿੰਘ ਡਾਂਗੋਂ) - ਪੁਲਿਸ ਜ਼ਿਲ੍ਹਾ ਲੁਧਿਆਣਾ (ਦਿਹਾਤੀ) ਖੇਤਰ ਦੀ ਪੁਲਿਸ ਚੌਕੀ ਲੋਹਟਬੱਦੀ ਅਧੀਨ ਪੈਂਦੇ ਪਿੰਡ ਬ੍ਰਹਮਪੁਰ 'ਚ ਦੇਰ ਰਾਤ ਇੱਕ ਗਰੀਬ ਪਰਿਵਾਰ ਨਾਲ ਸਬੰਧਿਤ ਅੰਮ੍ਰਿਤਧਾਰੀ ਵਿਅਕਤੀ ਨੂੰ ਘਰੋਂ ਆਵਾਜ਼ ਮਾਰ ਕੇ ਤੇਜ ਹਥਿਆਰਾਂ ਦੇ ਵਾਰ ਨਾਲ ਬੇਰਹਿਮੀ ਨਾਲ...
ਦਿੱਲੀ ਵਿਚ ਪ੍ਰਦੂਸ਼ਣ ਖ਼ਤਰਨਾਕ ਪੱਧਰ 'ਤੇ
. . .  12 minutes ago
ਨਵੀਂ ਦਿੱਲੀ, 13 ਨਵੰਬਰ - ਦਿੱਲੀ ਐਨ.ਸੀ.ਆਰ. ਨਿਵਾਸੀਆਂ ਨੂੰ ਲੱਖ ਕੋਸ਼ਿਸ਼ਾਂ ਤੋਂ ਬਾਅਦ ਵੀ ਪ੍ਰਦੂਸ਼ਣ ਤੋਂ ਮੁਕਤੀ ਨਹੀਂ ਮਿਲੀ। ਧੁਆਂਖੀ ਧੁੰਦ ਕਾਰਨ ਲੋਕ ਸੂਰਜ ਦੇ ਦਰਸ਼ਨ ਕਰਨ ਲਈ ਤਰਸ ਗਏ ਹਨ। ਆਡ-ਈਵਨ ਹੋਵੇ, ਪਰਾਲੀ ਨੂੰ ਸਾੜਨ 'ਤੇ ਪਾਬੰਦੀ ਜਾਂ ਫਿਰ ਨਿਰਮਾਣ ਕਾਰਜਾਂ ਨੂੰ ਬੰਦ ਕਰਨ ਦੀਆਂ ਕੋਸ਼ਿਸ਼ਾਂ...
ਬ੍ਰਿਕਸ ਸੰਮੇਲਨ ਵਿਚ ਹਿੱਸਾ ਲੈਣ ਲਈ ਅੱਜ ਪ੍ਰਧਾਨ ਮੰਤਰੀ ਬਰਾਜ਼ੀਲ ਪਹੁੰਚ ਰਹੇ ਹਨ
. . .  23 minutes ago
ਨਵੀਂ ਦਿੱਲੀ, 13 ਨਵੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ 11ਵੇਂ ਬ੍ਰਿਕਸ ਸੰਮੇਲਨ ਵਿਚ ਹਿੱਸਾ ਲੈਣ ਲਈ ਦੋ ਦਿਨਾਂ ਲਈ ਦੱਖਣੀ ਅਮਰੀਕੀ ਦੇਸ਼ ਬਰਾਜ਼ੀਲ ਪਹੁੰਚ ਰਹੇ ਹਨ। ਇਸ ਸੰਮੇਲਨ ਵਿਚ ਪ੍ਰਧਾਨ ਮੰਤਰੀ ਦਾ ਵਿਸ਼ੇਸ਼ ਧਿਆਨ ਵਿਸ਼ਵ ਦੀਆਂ 5 ਵੱਡੀਆਂ ਅਰਥ ਵਿਵਸਥਾਵਾਂ ਵਿਚਕਾਰ ਮਹੱਤਵਪੂਰਨ ਖੇਤਰਾਂ...
ਗੁਰਦਵਾਰਾ ਸ੍ਰੀ ਬੇਰ ਸਾਹਿਬ ਵਿਖੇ ਸ਼ਾਮ 5 ਵਜੇ ਤੱਕ 15 ਲੱਖ ਸੰਗਤਾਂ ਨਤਮਸਤਕ
. . .  1 day ago
ਸੁਲਤਾਨਪੁਰ ਲੋਧੀ ,12 ਨਵੰਬਰ { ਜਗਮੋਹਨ ਸਿੰਘ ਥਿੰਦ, ਅਮਰਜੀਤ ਕੋਮਲ}- ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਇਤਿਹਾਸਿਕ ਗੁਰਦਵਾਰਾ ਸ੍ਰੀ ਬੇਰ ਸਾਹਿਬ ਵਿਖੇ ਸ਼ਾਮ 5 ਵਜੇ ਤੱਕ 15 ਲੱਖ ਦੇ ਕਰੀਬ ...
ਸ਼ਿਵ ਸੈਨਾ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਅੱਜ ਨਹੀਂ ਹੋਈ ਸੁਣਵਾਈ
. . .  1 day ago
ਨਵੀਂ ਦਿੱਲੀ, 12 ਨਵੰਬਰ - ਸ਼ਿਵ ਸੈਨਾ ਵੱਲੋਂ ਐਨ.ਸੀ.ਪੀ ਅਤੇ ਕਾਂਗਰਸ ਤੋਂ ਸਮਰਥਨ ਲਈ ਰਾਜਪਾਲ ਭਗਤ ਸਿੰਘ ਕੋਸ਼ਿਆਰੀ ਦੁਆਰਾ ਤਿੰਨ ਦਿਨ ਦਾ ਸਮਾਂ ਨਾ ਦੇਣ ਖ਼ਿਲਾਫ਼ ਸੁਪਰੀਮ ਕੋਰਟ 'ਚ ਦਾਇਰ...
ਪ੍ਰਕਾਸ਼ ਪੂਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੀਪਮਾਲਾ ਦਾ ਅਲੌਕਿਕ ਨਜ਼ਾਰਾ
. . .  1 day ago
ਅੰਮ੍ਰਿਤਸਰ, 12 ਨਵੰਬਰ (ਰਾਜੇਸ਼ ਕੁਮਾਰ ਸੰਧੂ)- ਅੱਜ ਅੰਮ੍ਰਿਤਸਰ ਵਿਖੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੂਰਬ ਮੌਕੇ ਦੀਪਮਾਲਾ ...
ਪੁਣਛ ਜ਼ਿਲ੍ਹੇ 'ਚ ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਸ੍ਰੀਨਗਰ, 12 ਨਵੰਬਰ- ਜੰਮੂ-ਕਸ਼ਮੀਰ ਦੇ ਪੁਣਛ ਜ਼ਿਲ੍ਹੇ ਦੇ ਸ਼ਾਹਪੁਰ ਅਤੇ ਕਿਰਨੀ ਸੈਕਟਰ 'ਚ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ...
ਤਲਾਸ਼ੀ ਦੌਰਾਨ ਜੇਲ੍ਹ 'ਚੋਂ ਇੱਕ ਹਵਾਲਾਤੀ ਤੋਂ ਬਰਾਮਦ ਹੋਇਆ ਮੋਬਾਈਲ ਫ਼ੋਨ
. . .  1 day ago
ਬਠਿੰਡਾ, 12 ਨਵੰਬਰ (ਨਾਇਬ ਸਿੱਧੂ)- ਬਠਿੰਡਾ ਦੇ ਹਾਈ ਸਕਿਉਰਿਟੀ ਸੈਂਟਰ ਜੇਲ੍ਹ 'ਚ ਇੱਕ ਹਵਾਲਾਤੀ ਤੋਂ ਮੋਬਾਈਲ ਫ਼ੋਨ ਬਰਾਮਦ ਹੋਇਆ...
ਅੰਮ੍ਰਿਤਸਰ 'ਚ ਪੁੱਤਰ ਵੱਲੋਂ ਬਜ਼ੁਰਗ ਪਿਤਾ ਦਾ ਕਤਲ
. . .  1 day ago
ਵੇਰਕਾ, 12 ਨਵੰਬਰ (ਪਰਮਜੀਤ ਸਿੰਘ ਬੱਗਾ)- ਅੰਮ੍ਰਿਤਸਰ ਦੇ ਪੁਲਿਸ ਥਾਣਾ ਸਦਰ ਖੇਤਰ 'ਚ ਕਲਜੁਗੀ ਨੌਜਵਾਨ ਪੁੱਤਰ ਵੱਲੋਂ ਰਾਤ ਸਮੇਂ ਗਲਾ ਘੁੱਟਣ ਤੋਂ ਬਾਅਦ ਤੇਜ਼ ਧਾਰ ਹਥਿਆਰ...
ਮਹਾਰਾਸ਼ਟਰ 'ਚ ਰਾਸ਼ਟਰਪਤੀ ਸ਼ਾਸਨ ਲਾਗੂ
. . .  1 day ago
ਨਵੀਂ ਦਿੱਲੀ, 12 ਨਵੰਬਰ- ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀ ਮਨਜ਼ੂਰੀ ਤੋਂ ਬਾਅਦ ਅੱਜ ਮਹਾਰਾਸ਼ਟਰ 'ਚ...
ਜੰਮੂ-ਕਸ਼ਮੀਰ ਸੜਕ ਹਾਦਸਾ : ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 16
. . .  1 day ago
ਸ੍ਰੀਨਗਰ, 12 ਨਵੰਬਰ- ਜੰਮੂ-ਕਸ਼ਮੀਰ ਦੇ ਡੋਡਾ ਸ਼ਹਿਰ ਦੇ ਨੇੜੇ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 16 ਹੋ ਗਈ ਹੈ। ਦੱਸਣਯੋਗ ਹੈ ਕਿ ਇਹ ਹਾਦਸਾ ਅੱਜ...
ਕੈਪਟਨ ਨੇ ਨਰਿੰਦਰ ਮੋਦੀ ਅਤੇ ਇਮਰਾਨ ਖ਼ਾਨ ਦਾ ਕੀਤਾ ਧੰਨਵਾਦ
. . .  1 day ago
ਸੁਲਤਾਨਪੁਰ ਲੋਧੀ, 12 ਨਵੰਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਗੁਰਦੁਆਰਾ ਕਰਤਾਰਪੁਰ ਸਾਹਿਬ ਜਾਣ ਦੇ ਸਿੱਖ ਸ਼ਰਧਾਲੂਆਂ...
ਜੰਮੂ-ਕਸ਼ਮੀਰ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, 12 ਲੋਕਾਂ ਦੀ ਮੌਤ
. . .  1 day ago
ਸ੍ਰੀਨਗਰ, 12 ਨਵੰਬਰ- ਜੰਮੂ-ਕਸ਼ਮੀਰ ਦੇ ਡੋਡਾ ਸ਼ਹਿਰ ਨੇੜੇ ਅੱਜ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ 'ਚ 12 ਲੋਕਾਂ ਦੀ ਮੌਤ ਹੋ ਗਈ, ਜਦਕਿ 3 ਹੋਰ ਜ਼ਖ਼ਮੀ ਹੋ ਗਏ। ਡੋਡਾ ਦੇ ਐੱਸ. ਐੱਸ. ਪੀ. ਮੁਤਾਬਕ...
ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹੈ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵੇ ਪ੍ਰਕਾਸ਼ ਪੁਰਬ
. . .  1 day ago
ਨਾਭਾ, 12 ਨਵੰਬਰ (ਕਰਮਜੀਤ ਸਿੰਘ)- ਜਗਤ ਗੁਰੂ ਸ੍ਰੀ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਸਥਾਨਕ ਇਤਿਹਾਸਕ ਗੁਰਦੁਆਰਾ ਬਾਬਾ ਅਜਾਪਾਲ ਸਿੰਘ ਘੋੜਿਆਂ...
ਕਰਤਾਰਪੁਰ ਸਾਹਿਬ ਜਾਣ ਵਾਲੇ ਬਜ਼ੁਰਗਾਂ ਨੂੰ ਮੁਫ਼ਤ ਸਹੂਲਤਾਂ ਦੇਵੇਗੀ ਦਿੱਲੀ ਸਰਕਾਰ
. . .  1 day ago
ਨਵੀਂ ਦਿੱਲੀ, 12 ਨਵੰਬਰ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਹੈ ਕਿ ਦਿੱਲੀ ਸਰਕਾਰ ਪਾਕਿਸਤਾਨ ਸਥਿਤ ਗੁਰਦੁਆਰਾ...
ਸ਼ਿਵ ਸੈਨਾ ਨੇ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕਰ ਕੇ ਰਾਜਪਾਲ ਦੇ ਫ਼ੈਸਲੇ ਨੂੰ ਦਿੱਤੀ ਚੁਨੌਤੀ
. . .  1 day ago
ਭੀਮਾ ਕੋਰੇਗਾਂਵ ਮਾਮਲਾ : ਅਦਾਲਤ ਨੇ ਦੋਸ਼ੀ ਗੌਤਮ ਦੀ ਅਗਾਊਂ ਜ਼ਮਾਨਤ ਪਟੀਸ਼ਨ ਕੀਤੀ ਖ਼ਾਰਜ
. . .  1 day ago
ਜੀਪ ਅਤੇ ਬੱਸ ਵਿਚਾਲੇ ਹੋਈ ਭਿਆਨਕ ਟੱਕਰ 'ਚ ਸੱਤ ਲੋਕਾਂ ਦੀ ਮੌਤ
. . .  1 day ago
ਬ੍ਰਿਕਸ ਸੰਮੇਲਨ 'ਚ ਸ਼ਾਮਲ ਹੋਣ ਲਈ ਬ੍ਰਾਜ਼ੀਲ ਰਵਾਨਾ ਹੋਏ ਪ੍ਰਧਾਨ ਮੰਤਰੀ ਮੋਦੀ
. . .  1 day ago
550ਵੇਂ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਪਹੁੰਚੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀਆਂ ਕੁੱਝ ਤਸਵੀਰਾਂ
. . .  1 day ago
ਬਾਬੇ ਨਾਨਕ ਦੀਆਂ ਸਿੱਖਿਆਵਾਂ ਸਮੁੱਚੀ ਮਾਨਵਤਾ ਲਈ ਕਲਿਆਣਕਾਰੀ- ਕੋਵਿੰਦ
. . .  1 day ago
ਮਹਾਰਾਸ਼ਟਰ 'ਚ ਰਾਜਪਾਲ ਵੱਲੋਂ ਰਾਸ਼ਟਰਪਤੀ ਸ਼ਾਸਨ ਲਾਗੂ ਕਰਨ ਦੀ ਸਿਫ਼ਾਰਸ਼
. . .  1 day ago
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਮੌਕੇ ਸਿਸੋਦੀਆ ਨੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਟੇਕਿਆ ਮੱਥਾ
. . .  1 day ago
ਬ੍ਰਿਕਸ ਸੰਮੇਲਨ ਲਈ ਬ੍ਰਾਜ਼ੀਲ ਰਵਾਨਾ ਹੋਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਸੱਦੀ ਕੈਬਨਿਟ ਦੀ ਬੈਠਕ
. . .  1 day ago
ਗੁਰਦੁਆਰਾ ਸ੍ਰੀ ਰਕਾਬ ਗੰਜ ਸਾਹਿਬ ਵਿਖੇ ਨਤਮਸਤਕ ਹੋਏ ਕੇਜਰੀਵਾਲ
. . .  1 day ago
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸੋਨੀਆ ਗਾਂਧੀ ਨੇ ਦਿੱਤੀ ਵਧਾਈ
. . .  1 day ago
ਸੋਨੀਆ ਗਾਂਧੀ ਨੇ ਅੱਜ ਸ਼ਰਦ ਪਵਾਰ ਨਾਲ ਕੀਤੀ ਗੱਲਬਾਤ- ਖੜਗੇ
. . .  1 day ago
ਅਜਨਾਲਾ 'ਚ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ 550 ਸਾਲਾ ਪ੍ਰਕਾਸ਼ ਪੁਰਬ
. . .  1 day ago
ਸਪੋਰਟਸ ਦੀ ਦੁਕਾਨ 'ਚੋਂ ਚੋਰਾਂ ਨੇ ਸ਼ਟਰ ਤੋੜ ਕੇ ਨਗਦੀ ਕੀਤੀ ਚੋਰੀ
. . .  1 day ago
ਕੁਝ ਸਮੇਂ 'ਚ ਸ਼ੁਰੂ ਹੋਵੇਗਾ ਨਨਕਾਣਾ ਸਾਹਿਬ ਵਿਖੇ ਨਗਰ ਕੀਰਤਨ
. . .  1 day ago
ਮੁੰਬਈ 'ਚ ਅੱਜ ਖੜਗੇ ਅਤੇ ਅਹਿਮਦ ਪਟੇਲ ਐੱਨ. ਸੀ. ਪੀ. ਨੇਤਾਵਾਂ ਨਾਲ ਕਰਨਗੇ ਮੁਲਾਕਾਤ
. . .  1 day ago
550ਵੇਂ ਪ੍ਰਕਾਸ਼ ਪੁਰਬ ਮੌਕੇ ਜਨਮ ਅਸਥਾਨ ਨਨਕਾਣਾ ਸਾਹਿਬ ਵਿਖੇ ਕਰਾਏ ਜਾ ਰਹੇ ਹਨ ਗੁਰਮਤਿ ਸਮਾਗਮ, ਦੇਖੋ ਤਸਵੀਰਾਂ
. . .  1 day ago
550ਵੇਂ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜਾਏ ਗਏ ਸੁੰਦਰ ਜਲੌ
. . .  1 day ago
ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਏ ਰਾਸ਼ਟਰਪਤੀ ਰਾਮ ਨਾਥ ਕੋਵਿੰਦ
. . .  1 day ago
550ਵੇਂ ਪ੍ਰਕਾਸ਼ ਪੁਰਬ ਮੌਕੇ ਨਵਜੋਤ ਸਿੰਘ ਸਿੱਧੂ ਨੇ ਗੁਰਦੁਆਰਾ ਨਾਨਕਸਰ ਵੇਰਕਾ ਵਿਖੇ ਟੇਕਿਆ ਮੱਥਾ
. . .  1 day ago
ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਪਹੁੰਚੇ ਰਾਸ਼ਟਰਪਤੀ ਰਾਮਨਾਥ ਕੋਵਿੰਦ
. . .  1 day ago
ਡੇਂਗੂ ਕਾਰਨ 25 ਸਾਲਾ ਨੌਜਵਾਨ ਦੀ ਹੋਈ ਮੌਤ
. . .  1 day ago
ਬਾਬੇ ਨਾਨਕ ਦੇ ਪ੍ਰਕਾਸ਼ ਦਿਹਾੜੇ ਮੌਕੇ ਨਿਰਮਲਾ ਸੀਤਾਰਮਨ ਨੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਟੇਕਿਆ ਮੱਥਾ
. . .  1 day ago
ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਈ 4 ਲੱਖ ਦੇ ਕਰੀਬ ਸੰਗਤ
. . .  1 day ago
ਸ. ਪ੍ਰਕਾਸ਼ ਸਿੰਘ ਬਾਦਲ ਨੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਟੇਕਿਆ ਮੱਥਾ
. . .  1 day ago
ਕੈਪਟਨ ਅਮਰਿੰਦਰ ਸਿੰਘ ਅਤੇ ਮਹਾਰਾਣੀ ਪ੍ਰਨੀਤ ਕੌਰ ਨੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਟੇਕਿਆ ਮੱਥਾ
. . .  1 day ago
ਰਾਜੋਆਣਾ ਨੂੰ ਵੱਡੀ ਰਾਹਤ, ਸਰਕਾਰ ਨੇ ਉਮਰ ਕੈਦ 'ਚ ਬਦਲੀ ਫਾਂਸੀ ਦੀ ਸਜ਼ਾ
. . .  1 day ago
ਰਾਸ਼ਟਰਪਤੀ ਕੋਵਿੰਦ ਅਤੇ ਪ੍ਰਧਾਨ ਮੰਤਰੀ ਮੋਦੀ ਨੇ ਬਾਬੇ ਨਾਨਕ ਦੇ ਪ੍ਰਕਾਸ਼ ਦਿਹਾੜੇ ਦੀਆਂ ਦਿੱਤੀਆਂ ਵਧਾਈਆਂ
. . .  1 day ago
ਮੁੱਠਭੇੜ 'ਚ ਇਕ ਅੱਤਵਾਦੀ ਢੇਰ
. . .  about 1 hour ago
ਰਾਸ਼ਟਰਪਤੀ ਰਾਮਨਾਥ ਕੋਵਿੰਦ ਅੱਜ ਸ੍ਰੀ ਬੇਰ ਸਾਹਿਬ ਹੋਣਗੇ ਨਤਮਸਤਕ
. . .  16 minutes ago
ਸੁਲਤਾਨਪੁਰ ਲੋਧੀ ਵਿਖੇ ਸੰਗਤਾਂ ਦਾ ਉਮੜਿਆ ਸੈਲਾਬ
. . .  27 minutes ago
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੀਆਂ ਅਦਾਰਾ ਅਜੀਤ ਵੱਲੋਂ ਸਮੂਹ ਪਾਠਕਾਂ ਤੇ ਦਰਸ਼ਕਾਂ ਨੂੰ ਲੱਖ ਲੱਖ ਵਧਾਈ
. . .  36 minutes ago
ਮਹਾਰਾਸ਼ਟਰ : ਰਾਜਪਾਲ ਨੇ ਹੁਣ ਐਨਸੀਪੀ ਨੂੰ ਕੱਲ੍ਹ ਰਾਤ 8.30 ਵਜੇ ਤੱਕ ਦਾ ਸਮਾਂ
. . .  2 days ago
ਬੱਸ ਵੱਲੋਂ ਘੜੁੱਕੇ ਨੂੰ ਟੱਕਰ ਮਾਰਨ 'ਤੇ ਇਕ ਲੜਕੀ ਦੀ ਮੌਤ, 40 ਜ਼ਖ਼ਮੀ
. . .  2 days ago
ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਰਾਤ 9.30 ਵਜੇ ਤੱਕ 15 ਲੱਖ ਦੇ ਕਰੀਬ ਸੰਗਤਾਂ ਨਤਮਸਤਕ
. . .  2 days ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 13 ਜੇਠ ਸੰਮਤ 551

ਬਠਿੰਡਾ /ਮਾਨਸਾ

ਸੜਕ ਹਾਦਸੇ 'ਚ ਦੋ ਵਿਅਕਤੀਆਂ ਦੀ ਮੌਤ

ਗੋਨਿਆਣਾ, 26 ਮਈ (ਲਛਮਣ ਦਾਸ ਗਰਗ, ਬਰਾੜ ਆਰ. ਸਿੰਘ, ਮਨਦੀਪ ਸਿੰਘ ਮੱਕੜ)-ਬਠਿੰਡਾ-ਸ੍ਰੀ ਅੰਮਿ੍ਤਸਰ ਸਾਹਿਬ ਐਨ. ਐਚ.-54 'ਤੇ ਪਿੰਡ ਗੋਨਿਆਣਾ ਖ਼ੁਰਦ ਕੋਲ ਵਾਪਰੇੇ ਇਕ ਦਰਦਨਾਕ ਇਕ ਸੜਕ ਹਾਦਸੇ 'ਚ ਦੋ ਵਿਅਕਤੀਆਂ ਦੀ ਮੌਤ ਹੋ ਗਈ ਜਦ ਕਿ ਇਕ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ | ਮਿ੍ਤਕ ਜ਼ੀਰਾ ਵਾਸੀ ਬਠਿੰਡਾ ਵਿਖੇ ਇਕ ਵਿਆਹ ਸਮਾਗਮ 'ਚ ਸ਼ਾਮਿਲ ਹੋਣ ਲਈ ਜਾ ਰਹੇ ਸਨ | ਜਾਣਕਾਰੀ ਅਨੁਸਾਰ ਪਿੰਡ ਗੋਨਿਆਣਾ ਖ਼ੁਰਦ ਕੋਲ ਇਕ ਟਰਾਲਾ ਨੰਬਰ ਆਰ. ਜੇ.-14. ਜੀ.ਈ-3251 ਦਾ ਚਾਲਕ ਆਪਣੀ ਗੱਡੀ ਨੂੰ ਸੜਕ 'ਤੇ ਖੜ੍ਹੀ ਕਰ ਕੇ ਇਕ ਢਾਬੇ ਤੋਂ ਚਾਹ ਪੀ ਰਿਹਾ ਸੀ ਕਿ ਐਨੇ ਨੂੰ ਪਿੱਛੇ ਤੋਂ ਇਕ ਤੇਜ਼ ਰਫ਼ਤਾਰ ਆਈ ਟਵੰਟੀ ਕਾਰ ਨੰਬਰ-ਪੀ. ਬੀ.-65. ਐਕਸ.-4447 ਨੇ ਖੜੇ੍ਹ ਟਰਾਲੇ ਨੂੰ ਪਾਸ ਕਰਨ ਦੀ ਕੋਸ਼ਿਸ਼ ਕੀਤੀ, ਪਰ ਕਾਰ ਟਰਾਲੇ ਦੇ ਹੇਠਾਂ ਜਾ ਵੜੀ | ਟੱਕਰ ਭਿਆਨਕ ਹੋਣ ਕਾਰਨ ਟਰੱਕ ਦਾ ਪਿਛਲਾ ਹਿੱਸਾ ਵੀ ਨੁਕਸਾਨਿਆ ਗਿਆ ਅਤੇ ਕਾਰ ਦੇ ਪਰਖਚੜੇ ਉੱਡ ਗਏ ਤੇ ਕਾਰ ਡਵਾਈਡਰ ਨਾਲ ਟਕਰਾ ਕੇ ਰੁਕੀ | ਉਕਤ ਕਾਰ 'ਚ ਸਵਾਰ ਤਿੰਨ ਵਿਅਕਤੀਆਂ 'ਚੋਂ ਦੋ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦ ਕਿ ਇਕ ਨੌਜਵਾਨ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ | ਸੂਚਨਾ ਮਿਲਣ 'ਤੇ ਥਾਣਾ ਨੇਹੀਆਂ ਵਾਲਾ ਦੀ ਪੁਲਿਸ ਵੀ ਪਹੁੰਚ ਗਈ ਜਿਨ੍ਹਾਂ ਨੇ ਮਿ੍ਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਬਠਿੰਡਾ ਵਿਖੇ ਭੇਜ ਦਿੱਤੀਆਂ ਤੇ ਜ਼ਖ਼ਮੀ ਨੂੰ ਵੀ ਬਠਿੰਡਾ ਵਿਖੇ ਇਲਾਜ ਅਧੀਨ ਭੇਜ ਦਿੱਤਾ | ਪੁਲਿਸ ਨੇ ਟਰਾਲੇ ਨੂੰ ਕਬਜ਼ੇ 'ਚ ਲੈ ਕੇ ਆਪਣੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਸੂਚਨਾ ਮਿਲਣ 'ਤੇ ਮਿ੍ਤਕ ਦੇ ਵਾਰਿਸ ਵੀ ਬਠਿੰਡਾ ਵਿਖੇ ਪਹੁੰਚ ਚੁੱਕੇ ਸਨ | ਪੁਲਿਸ ਅਨੁਸਾਰ ਮਿ੍ਤਕਾਂ ਦੀ ਪਹਿਚਾਣ ਸੁਖਬੀਰ ਸਿੰਘ ਪੁੱਤਰ ਸੁੱਖਾ ਸਿੰਘ ਤੇ ਦਵਿੰਦਰ ਸ਼ਰਮਾ ਪੁੱਤਰ ਤੀਰਥ ਸ਼ਰਮਾ ਵਾਸੀਆਨ ਜ਼ੀਰਾ ਵਜੋਂ ਹੋਈ ਹੈ ਤੇ ਜ਼ਖ਼ਮੀ ਦੀ ਪਹਿਚਾਣ ਵਿਸ਼ਾਲ ਕੁਮਾਰ (24) ਪੁੱਤਰ ਸੁਰਿੰਦਰ ਪਾਲ ਵਾਸੀ ਜ਼ੀਰਾ ਵਜੋਂ ਹੋਈ ਹੈ | ਰਾਹਗੀਰਾਂ ਨੇ ਜ਼ਖ਼ਮੀ ਵਿਸ਼ਾਲ ਕੁਮਾਰ ਨੂੰ ਸਿਵਲ ਹਸਪਤਾਲ ਗੋਨਿਆਣਾ ਵਿਖੇ ਦਾਖਲ ਕਰਵਾਇਆ ਤੇ ਜਿਥੇ ਡਾਕਟਰ ਨੇ ਮੁੱਢਲੇ ਇਲਾਜ ਤੋਂ ਬਾਅਦ ਬਠਿੰਡਾ ਵਿਖੇ ਰੈਫ਼ਰ ਕਰ ਦਿੱਤਾ | ਇਕ ਨੌਜਵਾਨ ਨੂੰ ਰਾਹਗੀਰਾਂ ਤੇ ਸਥਾਨਕ ਪੁਲਿਸ ਨੇ ਕਾਰ 'ਚੋਂ ਕਾਫ਼ੀ ਮੁਸ਼ਕਤ ਤੋਂ ਬਾਅਦ ਬਾਹਰ ਕੱਢਿਆ | ਹਸਪਤਾਲ 'ਚ ਜ਼ੇਰੇ ਇਲਾਜ ਵਿਸ਼ਾਲ ਕੁਮਾਰ ਪੁੱਤਰ ਸੁਰਿੰਦਰ ਪਾਲ ਵਾਸੀ ਜੀਰਾ ਨੇ ਦੱਸਿਆ ਕਿ ਮੈਂ ਆਪਣੇ ਦੋਸਤ ਦਵਿੰਦਰ ਸ਼ਰਮਾ ਤੇ ਸਤਵੀਰ ਸਿੰਘ ਪੁੱਤਰ ਸੁੱਖਾ ਸਿੰਘ ਵਾਸੀਅਨ ਜੀਰਾ ਨਾਲ ਜੀਰਾ ਤੋਂ ਬਠਿੰਡਾ ਵਿਖੇ ਪਾਰਟੀ ਸਮਾਗਮ 'ਚ ਜਾ ਰਹੇ ਸੀ | ਪਿੰਡ ਗੋਨਿਆਣਾ ਖੁਰਦ ਦੇ ਨਜ਼ਦੀਕ ਹਾਦਸਾ ਵਾਪਰ ਗਿਆ |
ਹਾਦਸੇ ਦੌਰਾਨ ਸਿਵਲ ਹਸਪਤਾਲ ਗੋਨਿਆਣਾ ਦੇ ਮਾੜੇ ਪ੍ਰਬੰਧ ਵੀ ਆਏ ਸਾਹਮਣੇ
ਹਾਦਸੇ ਦੌਰਾਨ ਸਿਵਲ ਹਸਪਤਾਲ ਗੋਨਿਆਣਾ ਦੇ ਕੁ ਪ੍ਰਬੰਧ ਵੀ ਸਾਹਮਣੇ ਆਏ | ਜਦੋਂ ਡਾਕਟਰ ਨੇ ਮੁੱਢਲਾ ਇਲਾਜ ਕਰਨ ਤੋਂ ਬਾਅਦ ਜ਼ਖ਼ਮੀ ਨੂੰ ਬਠਿੰਡਾ ਵਿਖੇ ਰੈਫ਼ਰ ਕਰ ਦਿੱਤਾ | ਜ਼ਖ਼ਮੀ ਨੂੰ ਲਜਾਉਣ ਲਈ ਹਸਪਤਾਲ 'ਚ ਦੋ ਐਾਬੂਲੈਂਸਾਂ ਹੋਣ ਦੇ ਬਾਵਜੂਦ ਵੀ ਵਾਰ-ਵਾਰ ਕਹਿਣ 'ਤੇ ਸਰਕਾਰੀ ਐਾਬੂਲੈਂਸ ਰਾਹੀਂ ਨਹੀਂ ਲਿਜਾਇਆ ਗਿਆ | ਕਾਫ਼ੀ ਲੰਮਾ ਸਮਾਂ ਉਡੀਕਣ ਤੋਂ ਬਾਅਦ 108 ਐਾਬੂਲੈਂਸ ਆਈ ਤੇ ਉਸ ਰਾਹੀਂ ਰੈਫ਼ਰ ਕੀਤਾ | ਦੋ ਮਿ੍ਤਕ ਸਰੀਰਾਂ ਨੂੰ ਸਹਾਰਾ ਜਨ ਸਭਾ ਦੇ ਵਰਕਰਾਂ ਨੇ ਸਿਵਲ ਹਸਪਤਾਲ ਗੋਨਿਆਣਾ ਤੋਂ ਬਠਿੰਡਾ ਵਿਖੇ ਪਹੁੰਚਾਇਆ | ਦੋ ਐਾਬੂਲੈਂਸਾਂ ਹੋਣ ਦੇ ਬਾਵਜੂਦ ਵੀ ਹਸਪਤਾਲ ਦੇ ਪ੍ਰਬੰਧਕਾਂ ਦਾ ਕਹਿਣਾ ਸੀ ਕਿ ਐਾਬੂਲੈਂਸ ਦਾ ਡਰਾਈਵਰ ਅੱਜ ਛੁੱਟੀ 'ਤੇ ਹੈ |

ਅਪਰਾਧਨਾਮਾ ਵੱਖ-ਵੱਖ ਥਾਵਾਂ ਤੋਂ ਹੈਰੋਇਨ ਸਣੇ 3 ਗਿ੍ਫ਼ਤਾਰ

ਬਠਿੰਡਾ, 26 ਮਈ (ਸੁਖਵਿੰਦਰ ਸਿੰਘ ਸੁੱਖਾ)-ਬਠਿੰਡਾ ਦੇ ਥਾਣਾ ਕੋਤਵਾਲੀ ਤੇ ਕੈਨਾਲ ਕਾਲੋਨੀ ਪੁਲਿਸ ਨੇ 2 ਵੱਖ-ਵੱਖ ਥਾਵਾਂ ਤੋਂ ਹੈਰੋਇਨ ਸਣੇ 3 ਵਿਅਕਤੀਆਂ ਨੂੰ ਗਿ੍ਫ਼ਤਾਰ ਕਰ ਕੇ ਉਨ੍ਹਾਂ ਵਿਰੁੱਧ ਵੱਖ-ਵੱਖ ਧਰਾਵਾਂ ਤਹਿਤ ਪਰਚਾ ਦਰਜ ਕੀਤਾ ਹੈ | ਥਾਣਾ ਕੋਤਵਾਲੀ ...

ਪੂਰੀ ਖ਼ਬਰ »

ਟਰਾਲੇ 'ਚੋਂ ਚੂਰਾ ਪੋਸਤ ਬਰਾਮਦ,ਚਾਲਕ ਕਾਬੂ

ਸੰਗਤ ਮੰਡੀ, 26 ਮਈ (ਸ਼ਾਮ ਸੰੁਦਰ ਜੋਸ਼ੀ)-ਥਾਣਾ ਸੰਗਤ ਦੀ ਪੁਲਿਸ ਨੇ ਇਕ ਟਰਾਲਾ ਚਾਲਕ ਨੂੰ ਚੂਰਾ ਪੋਸਤ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਪੁਲਿਸ ਸੂਤਰਾਂ ਅਨੁਸਾਰ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰਿਤ ਜੱਸੀ ਬਾਗਵਾਲੀ ਬੱਸ ਅੱਡੇ ਕੋਲ ਇਕ ਘੋੜਾ ਟਰਾਲਾ ਨੂੰ ...

ਪੂਰੀ ਖ਼ਬਰ »

ਘਰ 'ਚੋਂ ਸੋਨਾ ਤੇ ਨਕਦੀ ਚੋਰੀ

ਰਾਮਪੁਰਾ ਫੂਲ, 26 ਮਈ (ਗੁਰਮੇਲ ਸਿੰਘ ਵਿਰਦੀ)-ਸਥਾਨਕ ਗੁਰੂ ਨਾਨਕਪੁਰਾ ਮੁਹੱਲਾ ਵਿਖੇ ਚੋਰਾਂ ਨੇ ਇਕ ਸੁੰਨੇ ਪਏ ਘਰ 'ਤੇ ਧਾਵਾ ਬੋਲਦਿਆਂ ਵੱਡੇ ਪੱਧਰ 'ਤੇ ਸਾਮਾਨ 'ਤੇ ਹੱਥ ਸਾਫ਼ ਕਰਨ ਦੀ ਖ਼ਬਰ ਪ੍ਰਾਪਤ ਹੋਈ ਹੈ | ਸੁਖਜੀਤਪਾਲ ਸਿੰਘ ਪੁੱਤਰ ਮੇਜਰ ਸਿੰਘ ਵਾਸੀ ਗੁਰੂ ...

ਪੂਰੀ ਖ਼ਬਰ »

ਗੁੰਮਟੀ ਦੇ ਟਰੱਕ ਡਰਾਈਵਰ ਵਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼, ਹਾਲਤ ਗੰਭੀਰ

ਭਗਤਾ ਭਾਈਕਾ, 26 ਮਈ (ਸੁਖਪਾਲ ਸਿੰਘ ਸੋਨੀ)-ਪਿੰਡ ਗੁੰਮਟੀ ਵਿਖੇ ਇਕ ਟਰੱਕ ਡਰਾਈਵਰ ਵਲੋਂ ਜ਼ਹਿਰੀਲੀ ਵਸਤੂ ਨਿਗਲ ਕੇ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਹੈ, ਜਿਸ ਦੀ ਹਾਲਤ ਗੰਭੀਰ ਹੈ | ਇਸ ਮਾਮਲੇ ਸਬੰਧੀ ਗੁਰਪ੍ਰੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਦੇ ਪਤੀ ਅਮਰਜੀਤ ...

ਪੂਰੀ ਖ਼ਬਰ »

ਓਰੇਨ ਨੇ ਕਾਨਵੋਕੇਸ਼ਨ 'ਚ 150 ਵਿਦਿਆਰਥੀਆਂ ਨੂੰ ਵੰਡੇ ਡਿਪਲੋਮਾ ਤੇ ਪ੍ਰਮਾਣ ਪੱਤਰ

ਬਠਿੰਡਾ, 26 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਬਿਊਟੀ ਕੰਪਨੀ ਓਰੇਨ ਇੰਟਰਨੈਸ਼ਨਲ ਵਲੋਂ ਸਥਾਨਕ ਗ੍ਰੀਨ ਪੈਲੇਸ ਵਿਖੇ ਸਾਲਾਨਾ ਕਨਵੋਕੇਸ਼ਨ ਕਰਵਾਈ ਗਈ ਜਿਸ 'ਚ ਮੁੱਖ ਮਹਿਮਾਨ ਵਜੋਂ ਹਰਵਿੰਦਰ ਸਿੰਘ ਜੱਸੀ (ਸਾਬਕਾ ਵਿਧਾਇਕ) ਪੁੱਜੇ ਜਦ ਕਿ ਓਰੇਨ ਦੇ ਫਾਉਂਡਰਸ ਦਿਨੇਸ਼ ...

ਪੂਰੀ ਖ਼ਬਰ »

ਨੀਂਦ ਦਾ ਟੀਕਾ ਲਗਵਾਉਣ ਮਗਰੋਂ ਘਰ ਜਾ ਕੇ ਸਾਬਕਾ ਪੰਚ ਦੀ ਮੌਤ

ਡੱਬਵਾਲੀ, 26 ਮਈ (ਇਕਬਾਲ ਸਿੰਘ ਸ਼ਾਂਤ)-ਅੱਜ ਨੀਂਦ ਨਾ ਆਉਣ ਦੇ ਇਲਾਜ ਲਈ ਇੰਜੈਕਸ਼ਨ ਲਗਵਾਉਣ ਉਪਰੰਤ ਘਰ ਲਿਜਾਣ 'ਤੇ ਮਰੀਜ਼ ਦੀ ਮੌਤ ਹੋਣ ਬਾਅਦ ਆਧਨੀਆਂ ਪਿੰਡ ਦੇ ਕਾਫ਼ੀ ਗਿਣਤੀ ਲੋਕਾਂ ਨੇ ਦੇਰ ਸ਼ਾਮ ਕਰੀਬ ਸਾਢੇ 7 ਵਜੇ ਮਾਨਸਿਕ ਰੋਗਾਂ ਦੇ ਨਿੱਜੀ ਕਲੀਨਿਕ ਮੂਹਰੇ ...

ਪੂਰੀ ਖ਼ਬਰ »

ਗੋਨਿਆਣਾ 'ਚੋਂ ਸਕਾਰਪਿਓ ਸਵਾਰ ਅਣਪਛਾਤਿਆਂ ਵਲੋਂ ਦੋ ਨੌਜਵਾਨ ਅਗਵਾ

ਗੋਨਿਆਣਾ, 26 ਮਈ (ਲਛਮਣ ਦਾਸ ਗਰਗ)-ਗੋਨਿਆਣਾ ਮੰਡੀ 'ਚੋਂ ਬੀਤੀ ਰਾਤ ਇਕ ਸਕਾਰਪਿਓ ਸਵਾਰ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਦੋ ਨੌਜਵਾਨਾਂ ਨੂੰ ਅਗਵਾ ਕਰਨ ਦੇ ਮਾਮਲੇ ਨੰੂ ਲੈ ਕੇ ਸ਼ਹਿਰ 'ਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ | ਅਗਵਾਕਾਰਾਂ ਵਲੋਂ ਅਤੇ ਬਾਅਦ 'ਚ ਕੁਝ ਦੂਰੀ ...

ਪੂਰੀ ਖ਼ਬਰ »

ਮਾਮਲਾ ਫ਼ਰੀਦਕੋਟ ਪੁਲਿਸ ਹਿਰਾਸਤ 'ਚ ਹੋਈ ਨੌਜਵਾਨ ਦੀ ਮੌਤ ਦਾ

ਜਨਤਕ ਜਮਹੂਰੀ ਤੇ ਇਨਸਾਫ਼ ਪਸੰਦ ਜਥੇਬੰਦੀਆਂ ਨੇ ਬਠਿੰਡਾ 'ਚ ਕੱਢਿਆ ਰੋਸ ਮਾਰਚ

ਬਠਿੰਡਾ, 26 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਜਨਤਕ ਜਮਹੂਰੀ ਤੇ ਇਨਸਾਫ਼ ਪਸੰਦ ਜਥੇਬੰਦੀਆਂ ਨੇ ਸਥਾਨਕ ਟੀਚਰਜ਼ ਹੋਮ 'ਚ ਇਕੱਠੇ ਹੋਣ ਉਪਰੰਤ ਬਠਿੰਡਾ ਸ਼ਹਿਰ 'ਚ ਰੋਸ ਮਾਰਚ ਕੱਢਿਆ ਤੇ 'ਫ਼ਰੀਦਕੋਟ ਪੁਲਿਸ ਪ੍ਰਸ਼ਾਸਨ ਮੁਰਦਾਬਾਦ', 'ਕਤਲ ਕੀਤੇ ਨੌਜਵਾਨ ਜਸਪਾਲ ਸਿੰਘ ...

ਪੂਰੀ ਖ਼ਬਰ »

ਦੁਕਾਨਾਂ ਅੱਗੇ ਸੜਕਾਂ 'ਤੇ ਖੜ੍ਹਦੇ ਆਟੋ ਰਿਕਸ਼ਿਆਂ ਤੋਂ ਦੁਕਾਨਦਾਰ ਪ੍ਰੇਸ਼ਾਨ

ਰਾਮਾਂ ਮੰਡੀ, 26 ਮਈ (ਤਰਸੇਮ ਸਿੰਗਲਾ)-ਸ਼ਹਿਰ ਨੇੜੇ ਲੱਗੀ ਗੁਰੂ ਗੋਬਿੰਦ ਸਿੰਘ ਰਿਫਾਇਨਰੀ 'ਚ ਕੰਮ ਕਰਦੇ ਹਜ਼ਾਰਾਂ ਪ੍ਰਵਾਸੀ ਮਜ਼ਦੂਰਾਂ ਦੀ ਆਵਾਜਾਈ ਲਈ ਦਿਨੋਂ ਦਿਨ ਆਟੋ ਰਿਕਸ਼ਿਆਂ ਦੀ ਗਿਣਤੀ ਵਧਦੀ ਜਾ ਰਹੀ ਹੈ ਪਰ ਆਟੋ ਰਿਕਸ਼ਾ ਖੜ੍ਹੇ ਕਰਨ ਲਈ ਸ਼ਹਿਰ ਅੰਦਰ ਕੋਈ ...

ਪੂਰੀ ਖ਼ਬਰ »

ਭੁੱਚੋ ਕਲਾਂ ਦੇ ਜਲ ਘਰ ਦੇ ਨਵੀਨੀਕਰਨ ਲਈ ਪਿੰਡ ਵਾਸੀਆਂ ਵਲੋਂ ਫ਼ੰਡ ਇਕੱਠਾ ਕਰਨ ਦਾ ਕੰਮ ਸ਼ੁਰੂ

ਭੁੱਚੋ ਮੰਡੀ, 26 ਮਈ (ਬਿੱਕਰ ਸਿੰਘ ਸਿੱਧੂ)-ਪਿੰਡ ਭੁੱਚੋ ਕਲਾਂ ਦਾ ਜਲ ਘਰ ਜੋ ਕਿ ਬਹੁਤ ਸਮਾਂ ਪਹਿਲਾਂ ਬਣਿਆ ਸੀ ਤੇ ਹੁਣ ਨਕਾਰਾ ਹੋ ਚੁੱਕਾ ਹੈ ਜੋ ਕਿ ਹੁਣ ਪਿੰਡ ਵਾਸੀਆਂ ਨੂੰ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਉਣ ਕਾਫੀ ਨਹੀਂ ਹੈ ਤੇ ਹੁਣ ਇਸ ਨੂੰ ਵਰਲਡ ਬੈਂਕ ਦੀ ...

ਪੂਰੀ ਖ਼ਬਰ »

ਗੜਿਆਂ ਨਾਲ ਕਰੰਡ ਹੋਈ ਨਰਮੇ ਦੀ ਫ਼ਸਲ ਵਾਹੁਣ ਲਈ ਮਜਬੂਰ ਹੋਏ ਕਿਸਾਨ

ਰਾਮਾਂ ਮੰਡੀ, 26 ਮਈ (ਤਰਸੇਮ ਸਿੰਗਲਾ)-ਬੀਤੇ ਦਿਨੀਂ ਕੁਦਰਤੀ ਆਫ਼ਤ ਗੜੇ, ਮੀਂਹ ਤੇ ਤੇਜ਼ ਹਵਾਵਾਂ ਨਾਲ ਨੇੜਲੇ ਪਿੰਡ ਰਾਮਸਰਾ ਵਿਖੇ ਦੂਜੀ ਵਾਰ ਕਰੰਡ ਹੋਈ ਨਰਮੇ ਕਪਾਹ ਦੀ ਫ਼ਸਲ ਮਜਬੂਰ ਹੋਏ ਕਿਸਾਨਾਂ ਨੇ ਟਰੈਕਟਰਾਂ ਨਾਲ ਵਾਹ ਦਿੱਤੀ | ਪਿੰਡ ਰਾਮਸਰਾ ਦੇ ਕਿਸਾਨਾਂ ...

ਪੂਰੀ ਖ਼ਬਰ »

ਨੈਸ਼ਨਲ ਹਾਈਵੇ 'ਤੇ ਬਰਸਾਤੀ ਪਾਣੀ ਭਰ ਜਾਣ ਕਾਰਨ ਲੋਕ ਪ੍ਰੇਸ਼ਾਨ

ਕਾਲਾਂਵਾਲੀ, 26 ਮਈ (ਭੁਪਿੰਦਰ ਪੰਨੀਵਾਲੀਆ)-ਕਸਬਾ ਔਢਾਂ ਵਿਖੇ ਨੈਸ਼ਨਲ ਹਾਈਵੇ 'ਤੇ ਭਾਰਤੀ ਸਟੇਟ ਬੈਂਕ ਦੇ ਅੱਗੇ ਬਰਸਾਤੀ ਪਾਣੀ ਭਰ ਜਾਣ ਨਾਲ ਲੋਕਾਂ ਨੂੰ ਬੈਂਕ 'ਚ ਜਾਣ 'ਚ ਭਾਰੀ ਪ੍ਰੇਸ਼ਾਨੀ ਹੋ ਰਹੀ ਹੈ | ਲੋਕਾਂ ਨੇ ਦੱਸਿਆ ਕਿ ਰਾਸ਼ਟਰੀ ਰਾਜ ਮਾਰਗ ਨੰਬਰ 9 ਨੂੰ ਚਾਰ ...

ਪੂਰੀ ਖ਼ਬਰ »

ਭਾਜਪਾ ਆਗੂ ਰਜਿੰਦਰ ਸਿੰਘ ਦੇਸੂਜੋਧਾ ਵਲੋਂ ਧੰਨਵਾਦੀ ਦੌਰਾ

ਕਾਲਾਂਵਾਲੀ, 26 ਮਈ (ਭੁਪਿੰਦਰ ਪੰਨੀਵਾਲੀਆ)-ਹਲਕਾ ਕਾਲਾਂਵਾਲੀ ਤੋਂ ਭਾਜਪਾ ਦੇ ਪ੍ਰਤੀਨਿਧੀ ਰਜਿੰਦਰ ਸਿੰਘ ਦੇਸੂਜੋਧਾ ਵਲੋਂ ਭਾਜਪਾ ਵਰਕਰਾਂ ਨਾਲ ਹਲਕਾ ਕਾਲਾਂਵਾਲੀ ਦੇ ਪਿੰਡਾਂ ਦਾ ਧੰਨਵਾਦੀ ਦੌਰਾ ਕਰ ਕੇ ਸੁਨੀਤਾ ਦੁੱਗਲ ਦੀ ਜਿੱਤ ਲਈ ਧੰਨਵਾਦ ਕੀਤਾ | ਇਸ ਮੌਕੇ ...

ਪੂਰੀ ਖ਼ਬਰ »

ਯੂਥ ਕਲੱਬ ਬੀੜ ਬਹਿਮਣ ਦੀ 9 ਮੈਂਬਰੀ ਕਾਰਜਕਾਰਨੀ ਦਾ ਗਠਨ

ਬਠਿੰਡਾ, 26 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਬਾਬਾ ਰਾਮ ਸਿੰਘ ਜੀ ਯੂਥ ਕਲੱਬ ਬੀੜ ਬਹਿਮਣ ਸਬੰਧਤ ਯੁਵਕ ਸੇਵਾਵਾਂ ਵਿਭਾਗ, ਬਠਿੰਡਾ ਦੀ 9 ਮੈਂਬਰੀ ਕਾਰਜਕਾਰਨੀ ਦਾ ਗਠਨ ਕਰ ਦਿੱਤਾ ਗਿਆ | ਕਲੱਬ ਦੇ ਸਰਪ੍ਰਸਤ ਅੰਗਰੇਜ਼ ਸਿੰਘ ਪੰਚ ਤੇ ਇਸਲਾਮ ਸਿੰਘ ਸਾਬਕਾ ਕਲੱਬ ...

ਪੂਰੀ ਖ਼ਬਰ »

ਐਕਟਿਵਾ ਸਵਾਰ ਔਰਤ ਤੇ 3 ਮੋਟਰਸਾਈਕਲ ਸਵਾਰ ਸੜਕ ਹਾਦਸੇ ਦੇ ਹੋਏ ਸ਼ਿਕਾਰ

ਬਠਿੰਡਾ, 26 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਬਠਿੰਡਾ ਸ਼ਹਿਰ 'ਚ ਵੱਖ-ਵੱਖ ਥਾਂਈ ਵਾਪਰੇ ਸੜਕ ਹਾਦਸਿਆਂ 'ਚ ਇਕ ਐਕਟਿਵਾ ਸਵਾਰ ਔਰਤ ਤੇ 3 ਮੋਟਰਸਾਈਕਲ ਸਵਾਰਾਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਮਿਲੀ ਹੈ | ਜ਼ਖ਼ਮੀਆਂ ਦੀ ਹਾਲਤ ਖ਼ਤਰੇ ਤੋਂ ਬਾਹਰ ਦੱਸੀ ਜਾਂਦੀ ਹੈ | ਜਾਣਕਾਰੀ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਵਲੋਂ ਹਫ਼ਤਾਵਾਰੀ ਗੁਰਮਤਿ ਸਮਾਗਮ

ਤਲਵੰਡੀ ਸਾਬੋ, 26 ਮਈ (ਰਣਜੀਤ ਸਿੰਘ ਰਾਜੂ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰ ਕੇ ਸ਼ੁਰੂ ਕੀਤੀ ਗਈ ਗੁਰਮਤਿ ਪ੍ਰਚਾਰ ਲਹਿਰ ਤੇ ਹਫ਼ਤਾਵਾਰੀ ...

ਪੂਰੀ ਖ਼ਬਰ »

ਊਸ਼ਾ ਜਿੰਦਲ ਮਹਿਲਾ ਅਗਰਵਾਲ ਸਭਾ ਦੀ ਪ੍ਰਧਾਨ ਨਿਯੁਕਤ

ਗੋਨਿਆਣਾ, 26 ਮਈ (ਲਛਮਣ ਦਾਸ ਗਰਗ)-ਸਥਾਨਕ ਦੁਰਗਾ ਮੰਦਰ 'ਚ ਮਹਿਲਾ ਅਗਰਵਾਲ ਸਭਾ ਦਾ ਗਠਨ ਲਈ ਅਗਰਵਾਲ ਸਮਾਜ ਦੀਆਂ ਮਹਿਲਾਵਾਂ ਵਲੋਂ ਇਕੱਤਰਤਾ ਕੀਤੀ ਗਈ, ਜਿਸ 'ਚ ਸੁਰੇਸ਼ ਕੁਮਾਰ ਗੁਪਤਾ ਆਰਗੇਨਾਈਜ਼ਰ ਅਗਰਵਾਲ ਸਭਾ ਪੰਜਾਬ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਇਸ ...

ਪੂਰੀ ਖ਼ਬਰ »

ਢਪਾਲੀ ਦੀ ਸੰਗਤ ਵਲੋਂ ਸ੍ਰੀ ਹਜ਼ੂਰ ਸਾਹਿਬ ਲਈ ਕਣਕ ਦਾ ਟਰਾਲਾ ਰਵਾਨਾ

ਭਾਈਰੂਪਾ, 26 ਮਈ (ਵਰਿੰਦਰ ਲੱਕੀ)-ਪਿੰਡ ਢਪਾਲੀ ਦੀ ਸੰਗਤ ਵਲੋਂ ਪਿੰਡ ਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਸ੍ਰੀ ਹਜ਼ੂਰ ਸਾਹਿਬ ਨੰਦੇੜ ਦੇ ਲੰਗਰਾਂ ਲਈ ਸੰਤ ਬਾਬਾ ਨਿਧਾਨ ਸਿੰਘ ਗੁਰਦੁਆਰਾ ਸਾਹਿਬ ਲਈ ਕਣਕ ਦਾ ਇਕ ਟਰਾਲਾ ਰਵਾਨਾ ਕੀਤਾ | ਸੇਵਾਦਾਰ ਸਵਿੰਦਰ ਸਿੰਘ ...

ਪੂਰੀ ਖ਼ਬਰ »

ਸਾਬਕਾ ਚੇਅਰਮੈਨ ਮਲੂਕਾ ਵਲੋਂ ਸਿਰੀਏਵਾਲਾ ਦੇ ਆਗੂਆਂ ਨਾਲ ਬੈਠਕ

ਭਗਤਾ ਭਾਈਕਾ, 26 ਮਈ (ਸੁਖਪਾਲ ਸਿੰਘ ਸੋਨੀ)-ਸ਼ੋ੍ਰਮਣੀ ਅਕਾਲੀ ਦਲ ਯੂਥ ਵਿੰਗ ਦੇ ਸੀਨੀਅਰ ਆਗੂ ਤੇ ਜ਼ਿਲ੍ਹਾ ਪ੍ਰੀਸ਼ਦ ਬਠਿੰਡਾ ਦੇ ਸਾਬਕਾ ਚੇਅਰਮੈਨ ਗੁਰਪ੍ਰੀਤ ਸਿੰਘ ਮਲੂਕਾ ਦੀ ਅਗਵਾਈ ਹੇਠ ਪਿੰਡ ਸਿਰੀਏਵਾਲਾ ਵਿਖੇ ਬੈਠਕ ਹੋਈ | ਬੈਠਕ 'ਚ ਪਿੰਡ ਪੱਧਰ ਦੇ ਸਮੂਹ ...

ਪੂਰੀ ਖ਼ਬਰ »

ਬਠਿੰਡਾ ਦਿਹਾਤੀ ਦੇ ਪਿੰਡਾਂ 'ਚੋਂ ਅਕਾਲੀਆਂ ਦੀ ਚੜ੍ਹਤ

ਬੱਲੂਆਣਾ, 26 ਮਈ (ਗੁਰਨੈਬ ਸਾਜਨ)-ਲੋਕ ਸਭਾ ਬਠਿੰਡਾ 'ਚੋਂ ਭਾਵੇਂ ਅਕਾਲੀ-ਭਾਜਪਾ ਉਮੀਦਵਾਰ ਹਰਸਿਮਰਤ ਕੌਰ ਬਾਦਲ ਨੇ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ 21 ਹਜ਼ਾਰ ਦੇ ਕਰੀਬ ਵੋਟਾਂ ਨਾਲ ਹਰਾ ਕੇ ਜਿੱਤ ਪ੍ਰਾਪਤ ਕੀਤੀ ਹੈ | ਬਠਿੰਡਾ ਦਿਹਾਤੀ ਦੇ ਪਿੰਡਾਂ 'ਚ ਵੀ ਅਕਾਲੀਆਂ ...

ਪੂਰੀ ਖ਼ਬਰ »

80 ਫੀਸਦੀ ਅੰਕ ਲੈਣ ਵਾਲੇ ਵਿਦਿਆਰਥੀਆਂ ਦਾ ਸਨਮਾਨ

ਬਠਿੰਡਾ, 26 ਮਈ (ਕੰਵਲਜੀਤ ਸਿੰਘ ਸਿੱਧੂ)-ਬਾਬਾ ਫਰੀਦ ਗਰੁੱਪ ਆਫ਼ ਇੰਸਟੀਚਿਊਟ ਵਿਖੇ ਅਕੈਡਮਿਕ ਅਚੀਵਰਜ਼ ਐਵਾਰਡ 2019 ਦੌਰਾਨ ਲਿਟਲ ਫ਼ਲਾਵਰ ਸਕੂਲ ਦੇ 10ਵੀਂ 'ਚੋਂ 80 ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦਾ ਅਤੇ ਸਕੂਲ ਦੇ ਪ੍ਰਬੰਧਕ ਦਾ ਸਨਮਾਨ ਕਰਦੇ ...

ਪੂਰੀ ਖ਼ਬਰ »

ਕੋਟਫੱਤਾ 'ਚ ਬੰਦ ਸੀਵਰੇਜ ਦੇ ਰਿਹਾ ਬਿਮਾਰੀਆਂ ਨੂੰ ਸੱਦਾ

ਕੋਟਫੱਤਾ, 26 ਮਈ (ਰਣਜੀਤ ਸਿੰਘ ਬੁੱਟਰ)-ਕੋਟਫੱਤਾ ਕਸਬੇ 'ਚ ਬੰਦ ਸੀਵਰੇਜ ਨੇ ਲੋਕਾਂ ਦਾ ਜਿਊਣਾ ਦੁੱਭਰ ਕਰ ਦਿੱਤਾ ਹੈ | ਲੋਕਾਂ ਦੇ ਬੂਹਿਆਂ ਅੱਗੇ ਜਮ੍ਹਾਂ ਹੋਏ ਗੰਦੇ ਪਾਣੀ ਨਾਲ ਕੋਈ ਭਿਆਨਿਕ ਬਿਮਾਰੀ ਫੈਲਣ ਦਾ ਖ਼ਤਰਾ ਹੋ ਗਿਆ ਹੈ | ਇਹ ਪਿੰਡ ਅਕਾਲੀ ਦਲ ਬਾਦਲ ਦੇ ਇਕ ...

ਪੂਰੀ ਖ਼ਬਰ »

ਮਾਸਟਰ ਮਾਈਾਡ ਸਕੂਲ ਦੇ +2 ਜਮਾਤ ਦੇ ਸਾਰੇ ਵਿਦਿਆਰਥੀ ਪਹਿਲੇ ਦਰਜੇ 'ਚ ਪਾਸ

ਰਾਮਾਂ ਮੰਡੀ, 26 ਮਈ (ਗੁਰਪ੍ਰੀਤ ਸਿੰਘ ਅਰੋੜਾ)-ਪਿੰਡ ਬੰਗੀ ਰੁੱਘੂ ਦੇ ਮਾਸਟਰ ਮਾਈਾਡ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ +2 ਜਮਾਤ ਦੇ ਸਾਰੇ ਵਿਦਿਆਰਥੀ ਪਹਿਲੇ ਦਰਜੇ 'ਚ ਪਾਸ ਹੋ ਗਏ ਹਨ | ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਨਤੀਜੇ ਬਾਰੇ ਪਿ੍ੰਸੀਪਲ ਸੁਰਜੀਤ ...

ਪੂਰੀ ਖ਼ਬਰ »

ਕਲੇਰ ਇੰਟਰਨੈਸ਼ਨਲ ਕਾਲਜ 'ਚ ਆਈਲੈਟਸ ਦੀ ਕੋਚਿੰਗ ਸ਼ੁਰੂ

ਭਗਤਾ ਭਾਈਕਾ, 26 ਮਈ (ਸੁਖਪਾਲ ਸਿੰਘ ਸੋਨੀ)-ਮਾਤਾ ਬਲਜਿੰਦਰ ਕੌਰ ਮੈਮੋਰੀਅਲ ਕਲੇਰ ਇੰਟਰਨੈਸ਼ਨਲ ਕਾਲਜ ਸਮਾਧ ਭਾਈ ਵਿਖੇ ਆਈਲੈਟਸ ਕੋਚਿੰਗ ਸੈਂਟਰ ਦੀ ਸ਼ੁਰੂਆਤ ਕੀਤੀ ਗਈ ਹੈ | ਸੈਂਟਰ ਦਾ ਉਦਘਾਟਨ ਸੰਸਥਾ ਦੇ ਚੇਅਰਮੈਨ ਕੁਲਵਮਤ ਸਿੰਘ ਮਲੂਕਾ ਤੇ ਚੇਅਰਪਰਸਨ ਰਣਧੀਰ ...

ਪੂਰੀ ਖ਼ਬਰ »

ਪਬਲਿਕ ਪਾਰਕ ਦਾ ਵਾਟਰ ਕੂਲਰ ਖ਼ਰਾਬ

ਰਾਮਾਂ ਮੰਡੀ, 26 ਮਈ (ਅਮਰਜੀਤ ਸਿੰਘ ਲਹਿਰੀ)-ਸਥਾਨਕ ਸ਼ਹਿਰ ਦੇ ਪਬਲਿਕ ਪਾਰਕ ਦੀ ਸਾਂਭ ਸੰਭਾਲ ਵੱਲ ਨਗਰ ਕੌਾਸਲ ਦੁਆਰਾ ਬਿਲਕੁਲ ਵੀ ਧਿਆਨ ਨਹੀਂ ਦਿੱਤਾ ਜਾ ਰਿਹਾ | ਪਾਰਕ ਵਿਚ ਲੱਗੇ ਵਾਟਰ ਕੂਲਰ ਪਿਛਲੇ ਕਰੀਬ 6-7 ਮਹੀਨਿਆਂ ਤੋਂ ਖ਼ਰਾਬ ਹੋਣ ਕਾਰਨ ਪਾਰਕ ਵਿਚ ਆਉਂਦੇ ...

ਪੂਰੀ ਖ਼ਬਰ »

ਕਿਸਾਨਾਂ ਨੇ ਝੋਨੇ ਦੀ ਬਜਾਏ ਨਰਮੇ ਹੇਠ ਰਕਬਾ ਵਧਾਇਆ

ਸ਼ੀਂਗੋ ਮੰਡੀ, 26 ਮਈ (ਲੱਕਵਿੰਦਰ ਸ਼ਰਮਾ)-ਸਥਾਨਕ ਿਖ਼ੱਤੇ ਦੇ ਕਿਸਾਨਾਂ ਨੇ ਪਿਛਲੇ ਸਾਲ ਨਰਮੇ ਦੇ ਚੰਗੇ ਭਾਅ ਤੇ ਹੋਈ ਬੰਪਰ ਫ਼ਸਲ ਨੂੰ ਦੇਖਦੇ ਹੋਏ ਇਸ ਵਾਰ ਝੋਨੇ ਦੀ ਬਜਾਏ ਨਰਮੇ ਹੇਠ ਰਕਬਾ ਵਧਾਇਆ ਹੈ ਜਿਸ ਲਈ ਸਰਕਾਰ ਤੇ ਵਾਤਾਵਰਨ ਪ੍ਰੇਮੀਆਂ ਲਈ ਚੰਗੀ ਖ਼ਬਰ ਹੈ | ...

ਪੂਰੀ ਖ਼ਬਰ »

ਪਿਛਲੇ ਸਾਲ ਹੋਈ ਨਰਮੇ ਦੀ ਬੰਪਰ ਫ਼ਸਲ ਤੋਂ ਕਿਸਾਨ ਉਤਸ਼ਾਹਿਤ ਕਿਸਾਨਾਂ ਨੇ ਝੋਨੇ ਦੀ ਬਜਾਏ ਨਰਮੇ ਹੇਠ ਰਕਬਾ ਵਧਾਇਆ

ਸ਼ੀਂਗੋ ਮੰਡੀ, 26 ਮਈ (ਲੱਕਵਿੰਦਰ ਸ਼ਰਮਾ)-ਸਥਾਨਕ ਿਖ਼ੱਤੇ ਦੇ ਕਿਸਾਨਾਂ ਨੇ ਪਿਛਲੇ ਸਾਲ ਨਰਮੇ ਦੇ ਚੰਗੇ ਭਾਅ ਤੇ ਹੋਈ ਬੰਪਰ ਫ਼ਸਲ ਨੂੰ ਦੇਖਦੇ ਹੋਏ ਇਸ ਵਾਰ ਝੋਨੇ ਦੀ ਬਜਾਏ ਨਰਮੇ ਹੇਠ ਰਕਬਾ ਵਧਾਇਆ ਹੈ ਜਿਸ ਲਈ ਸਰਕਾਰ ਤੇ ਵਾਤਾਵਰਨ ਪ੍ਰੇਮੀਆਂ ਲਈ ਚੰਗੀ ਖ਼ਬਰ ਹੈ | ...

ਪੂਰੀ ਖ਼ਬਰ »

ਬੱਸ ਅੱਡੇ ਤੋਂ ਮੋਟਰਸਾਈਕਲ ਚੋਰੀ

ਡੱਬਵਾਲੀ, 26 ਮਈ (ਇਕਬਾਲ ਸਿੰਘ ਸ਼ਾਂਤ)-ਹਰਿਆਣਾ ਬੱਸ ਅੱਡੇ ਤੋਂ ਇਕ ਮੋਟਰਸਾਈਕਲ ਚੋਰੀ ਹੋ ਗਿਆ | ਮੋਟਰਸਾਈਕਲ ਦੀ ਚੋਰੀ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ ਹੈ | ਮੋਟਰਸਾਈਕਲ ਦੇ ਮਾਲਕ ਜੋਧਾ ਰਾਮ ਵਾਸੀ ਲੋਹਗੜ੍ਹ ਨੇ ਦੱਸਿਆ ਕਿ ਉਹ ਆਪਣੇ ਇਕ ਹੋਰ ਦੋਸਤ ਕਿਸ਼ੋਰ ਦੇ ...

ਪੂਰੀ ਖ਼ਬਰ »

ਅੱਜ ਤੇ ਕੱਲ੍ਹ ਨੂੰ ਸਾਰੇ ਸਰੀਰ ਦੇ ਟੈਸਟ ਮੁਫ਼ਤ

ਬਠਿੰਡਾ, 26 ਮਈ (ਅ. ਬ.)-ਡਾ: ਸ਼ਾਰਦਾ ਮੈਡੀਲਾਈਫ ਆਯੂਰਵੈਦਿਕ ਹਸਪਤਾਲ ਸਾਹਮਣੇ ਗੇਟ ਨੰ: 1, ਹੋਟਲ ਸਿੱਪਲ, ਤਿੰਨ ਕੋਣੀ ਚੌਕ, ਬਠਿੰਡਾ ਵਿਖੇ ਸੋਮਵਾਰ ਤੇ ਮੰਗਲਵਾਰ ਨੂੰ ਸਾਰੇ ਸਰੀਰ ਦੇ ਮੁਫ਼ਤ ਟੈਸਟਾਂ ਦਾ ਕੈਂਪ ਲਗਾਇਆ ਜਾ ਰਿਹਾ ਹੈ | ਕੈਂਪ ਸਵੇਰੇ 10 ਵਜੇ ਤੋਂ 5 ਵਜੇ ਤੱਕ ...

ਪੂਰੀ ਖ਼ਬਰ »

ਖਹਿਰਾ ਦੀ ਪਾਰਟੀ ਸਭ ਤੋਂ ਘੱਟ ਸਮੇਂ 'ਚ ਖ਼ਤਮ ਹੋਣ ਦਾ ਰਚੇਗੀ ਇਤਿਹਾਸ-ਮਲੂਕਾ

ਬਠਿੰਡਾ, 26 ਮਈ (ਕੰਵਲਜੀਤ ਸਿੰਘ ਸਿੱਧੂ)-ਲੋਕ ਸਭਾ ਚੋਣਾਂ ਦੇ ਨਤੀਜਿਆਂ ਬਾਰੇ ਗੱਲ ਕਰਦਿਆਂ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ ਜਿਥੇ ਦੇਸ਼ 'ਚ ਐਨ. ਡੀ. ਏ. ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਜਿਹੀ ਹਨੇਰੀ ਚੱਲੀ ਕਿ ...

ਪੂਰੀ ਖ਼ਬਰ »

ਉਡਾਨ ਐਜੂਕੇਸ਼ਨ ਸੁਸਾਇਟੀ ਵਲੋਂ ਮੈਰਿਟ 'ਚ ਆਉਣ ਵਾਲੇ ਵਿਦਿਆਰਥੀਆਂ ਦਾ ਸਨਮਾਨ

ਤਲਵੰਡੀ ਸਾਬੋ, 26 ਮਈ (ਰਣਜੀਤ ਸਿੰਘ ਰਾਜੂ)-ਉਡਾਨ ਐਜੂਕੇਸ਼ਨ ਸੋਸਾਇਟੀ ਵਲੋਂ ਇਲਾਕੇ ਦੇ ਮੈਰਿਟ 'ਚ ਆਉਣ ਵਾਲੇ ਵਿਦਿਆਰਥੀ ਦਾ ਸਨਮਾਨ ਸਮਾਗਮ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਹਾਲ 'ਚ ਕਰਵਾਇਆ ਗਿਆ | ਸਮਾਗਮ 'ਚ ਮੁੱਖ ਮਹਿਮਾਨ ਵਜੋਂ ਡਾ: ਅਨੰਦ ਬਾਂਸਲ ਪਿ੍ੰਸੀਪਲ ...

ਪੂਰੀ ਖ਼ਬਰ »

ਹਰਸਿਮਰਤ ਦੀ ਜਿੱਤ ਦੀ ਖੁਸ਼ੀ 'ਚ ਸਮਾਗਮ

ਭੀਖੀ, 26 ਮਈ (ਨਿ ਪ. ਪ.)-ਬਠਿੰਡਾ ਲੋਕ ਸਭਾ ਹਲਕਾ ਤੋਂ ਅਕਾਲੀ-ਭਾਜਪਾ ਉਮੀਦਵਾਰ ਹਰਸਿਮਰਤ ਕੌਰ ਬਾਦਲ ਦੀ ਜਿੱਤ 'ਤੇ ਸਾਬਕਾ ਸੰਸਦੀ ਸਕੱਤਰ ਤੇ ਹਲਕਾ ਇੰਚਾਰਜ ਜਗਦੀਪ ਸਿੰਘ ਨਕੱਈ ਨੇ ਸਥਾਨਕ ਵਾਰਡ ਨੰ 10 'ਚ ਰੱਖੇ ਇਕ ਸਮਾਗਮ ਦੌਰਾਨ ਭੀਖੀ ਦੇ ਸਮੁੱਚੇ ਵੋਟਰਾਂ ਦਾ ਧੰਨਵਾਦ ...

ਪੂਰੀ ਖ਼ਬਰ »

ਪਰਸ ਵਾਪਸ ਕਰ ਕੇ ਦਿੱਤਾ ਇਮਾਨਦਾਰੀ ਦਾ ਸਬੂਤ

ਮਾਨਸਾ, 26 ਮਈ (ਰਾਵਿੰਦਰ ਸਿੰਘ ਰਵੀ)-ਸਮਾਜ 'ਚ ਅੱਜ ਵੀ ਅਜਿਹੇ ਇਨਸਾਨ ਮਿਲ ਜਾਂਦੇ ਹਨ, ਜਿਨਾਂ 'ਚ ਇਮਾਨਦਾਰੀ ਅਜੇ ਵੀ ਜਿਉਂਦੀ ਹੈ | ਇਸ ਦੀ ਤਾਜ਼ਾ ਮਿਸਾਲ ਉਸ ਸਮੇਂ ਵੇਖਣ ਨੂੰ ਮਿਲੀ ਜਦੋਂ ਗੁਰਮੇਲ ਸਿੰਘ ਟਾਹਲੀਆਂ ਐਸਕੋਰਟ ਇੰਚਾਰਜ ਐਸ. ਐਸ. ਪੀ. ਦਫ਼ਤਰ ਨੇ ਮਾਨਸਾ ...

ਪੂਰੀ ਖ਼ਬਰ »

ਚਾਉਕੇ ਸਕੂਲ ਦੇ ਪਿ੍ੰਸੀਪਲ ਦਾ ਵਿਭਾਗ ਵਲੋਂ ਸਨਮਾਨ

ਚਾਉਕੇ, 26 ਮਈ (ਮਨਜੀਤ ਸਿੰਘ ਘੜੈਲੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚਾਉਕੇ ਦੇ ਪਿ੍ੰਸੀਪਲ ਬਲਜਿੰਦਰ ਸਿੰਘ ਸਿੱਧੂ ਦਾ ਪਿਛਲੇ ਦਿਨੀਂ ਪੰਜਾਬ ਸਕੂਲ ਸਿੱਖਿਆ ਬੋਰਡ ਸੈਸ਼ਨ 2018-19 ਦੀਆਂ 10ਵੀਂ ਤੇ 12ਵੀਂ ਜਮਾਤਾਂ ਦੇ ਚੰਗੇ ਪ੍ਰਦਰਸ਼ਨ ਵਾਲੇ ਸਕੂਲ ਮੁਖੀਆਂ ਦੇ ਮੁਹਾਲੀ ...

ਪੂਰੀ ਖ਼ਬਰ »

ਅੱਖਾਂ ਦੇ ਕੈਂਪ 'ਚ 250 ਮਰੀਜ਼ਾਂ ਦੀ ਜਾਂਚ

ਕਾਲਾਂਵਾਲੀ, 26 ਮਈ (ਭੁਪਿੰਦਰ ਪੰਨੀਵਾਲੀਆ)-ਪਿੰਡ ਝੋਰੜਰੋਹੀ 'ਚ ਸ੍ਰੀ ਤਾਰਾ ਬਾਬਾ ਚੈਰੀਟੇਬਲ ਟਰੱਸਟ ਸਿਰਸਾ ਵਲੋਂ ਸਮਾਜ ਸੇਵਕ ਪ੍ਰਗਟ ਸਿੰਘ ਭੀਵਾਂ ਦੀ ਅਗਵਾਈ 'ਚ ਸਰਕਾਰੀ ਹਾਈ ਸਕੂਲ 'ਚ ਮੁਫ਼ਤ ਅੱਖਾਂ ਦਾ ਜਾਂਚ ਕੈਂਪ ਲਾਇਆ ਗਿਆ | ਕੈਂਪ 'ਚ ਅੱਖਾਂ ਦੇ ਮਾਹਿਰ ਡਾ: ...

ਪੂਰੀ ਖ਼ਬਰ »

ਜੀ. ਜੀ. ਐਸ. ਪੀ. ਐਸ. ਜੋਗੇਵਾਲਾ ਵਿਖੇ ਸੈਮੀਨਾਰ

ਸੀਂਗੋ ਮੰਡੀ, 26 ਮਈ, (ਪਿ੍ੰਸ ਸੌਰਭ ਗਰਗ)-ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜੋਗੇਵਾਲਾ ਵਿਖੇ ਐਸ. ਐਚ. ਐਸ. ਸੰਸਥਾ ਦੀ ਤਰਫ਼ੋਂ ਗਿਆਨੀ ਦਿਲਬਾਗ ਸਿੰਘ ਜੂਨੀਅਰ ਡਵਾਈਨ ਲਾਇਨ ਲੈਕਚਰ ਦੇਣ ਲਈ ਉਚੇਚੇ ਤੌਰ 'ਤੇ ਪਹੁੰਚੇ | ਜਿਨ੍ਹਾਂ ਨੇ ਵਿਦਿਆਰਥੀਆਂ ...

ਪੂਰੀ ਖ਼ਬਰ »

ਅਸੀਰ ਸਕੂਲ ਨੂੰ ਝੂਲੇ ਤੇ ਖੇਡ ਸਮੱਗਰੀ ਭੇਟ

ਕਾਲਾਂਵਾਲੀ, 26 ਮਈ (ਭੁਪਿੰਦਰ ਪੰਨੀਵਾਲੀਆ)-ਪਿੰਡ ਅਸੀਰ ਦੇ ਸਰਕਾਰੀ ਮਿਡਲ ਸਕੂਲ ਦੀਆਂ ਪ੍ਰਾਇਮਰੀ ਤੇ ਮਿਡਲ ਜਮਾਤਾਂ ਲਈ ਗੁਰੂ ਗੋਬਿੰਦ ਸਿੰਘ ਰਿਫ਼ਾਈਨਰੀ ਵਲੋਂ ਵੱਖ-ਵੱਖ ਤਰ੍ਹਾਂ ਦੇ ਝੂਲੇ ਤੇ ਹੋਰ ਖੇਡਾਂ ਸਮਗਰੀ ਦਾਨ ਵਜੋਂ ਦਿੱਤੀ ਗਈ | ਸਕੂਲ ਦੇ ਮੁੱਖ ਅਧਿਆਪਕ ...

ਪੂਰੀ ਖ਼ਬਰ »

ਆਂਗਣਵਾੜੀ ਹੈਲਪਰ ਦਾ ਸਨਮਾਨ

ਭਾਈਰੂਪਾ, 26 ਮਈ (ਵਰਿੰਦਰ ਲੱਕੀ)-ਪਿੰਡ ਆਦਮਪੁਰਾ ਵਿਖੇ ਬਲਾਕ ਭਗਤਾ ਦੀਆਂ ਸਮੂਹ ਆਂਗਣਵਾੜੀ ਵਰਕਰਜ਼/ ਹੈਲਪਰਜ਼ ਯੂਨੀਅਨ ਪੰਜਾਬ (ਹਰਗੋਬਿੰਦ ਕੌਰ) ਵਲੋਂ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸ਼ਿੰਦਰਪਾਲ ਕੌਰ ਦਿਆਲਪੁਰਾ ਭਾਈਕਾ ਦੀ ਅਗਵਾਈ 'ਚ ਕਰਵਾਏ ਸਾਦੇ ਪਰ ...

ਪੂਰੀ ਖ਼ਬਰ »

ਬੀ. ਕੇ. ਯੂ. ਵਲੋਂ ਜ਼ਿਲ੍ਹਾ ਪੱਧਰੀ ਧਰਨੇ ਦੀਆਂ ਤਿਆਰੀਆਂ ਸਬੰਧੀ ਬੈਠਕ

ਭਗਤਾ ਭਾਈਕਾ, 26 ਮਈ (ਸੁਖਪਾਲ ਸਿੰਘ ਸੋਨੀ)-ਪੰਜਾਬ ਦੀਆਂ 7 ਕਿਸਾਨ ਸੰਘਰਸ਼ਸ਼ੀਲ ਜਥੇਬੰਦੀਆਂ ਦੇ ਸੱਦੇ ਅਨੁਸਾਰ ਜ਼ਿਲ੍ਹਾ ਹੈੱਡ ਕੁਆਰਟਰ 'ਤੇ ਦਿੱਤੇ ਜਾ ਰਹੇ ਇਕ ਰੋਜ਼ਾ ਧਰਨੇ ਦੀ ਤਿਆਰੀ ਸਬੰਧੀ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਹਿਮ ਬੈਠਕ ਹੋਈ | ਬੈਠਕ ...

ਪੂਰੀ ਖ਼ਬਰ »

ਅੰਤਰ ਜ਼ਿਲ੍ਹਾ ਕਟੋਚ ਸ਼ੀਲਡ ਟਰਾਫ਼ੀ ਬਠਿੰਡਾ ਨੇ ਸ੍ਰੀ ਫ਼ਤਹਿਗੜ੍ਹ ਸਾਹਿਬ ਦੀ ਟੀਮ ਨੂੰ ਹਰਾਇਆ

ਬਠਿੰਡਾ, 26 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਪੰਜਾਬ ਸਟੇਟ ਅੰਤਰ ਜ਼ਿਲ੍ਹਾ ਕਟੋਚ ਸ਼ੀਲਡ ਟਰਾਫ਼ੀ (ਸੀਨੀਅਰ ਗਰੁੱਪ) 'ਚ ਮੇਜ਼ਬਾਨ ਬਠਿੰਡਾ ਦੀ ਟੀਮ ਨੇ ਸ੍ਰੀ ਫ਼ਤਹਿਗੜ੍ਹ ਸਾਹਿਬ ਦੀ ਟੀਮ ਨੂੰ ਪਹਿਲੀ ਪਾਰੀ 'ਚ ਬੜ੍ਹਤ ਦੇ ਆਧਾਰ 'ਤੇ ਹਰਾ ਦਿੱਤਾ | ਪਹਿਲੇ ਮੁਕਾਬਲੇ 'ਚ ...

ਪੂਰੀ ਖ਼ਬਰ »

ਈ-ਸਕੂਲ ਦੇ ਮਾਲਕ ਨੇ ਪੰਜ ਹੋਰ ਵਿਦਿਆਰਥੀਆਂ ਦੀ ਪੜ੍ਹਾਈ ਦੀ ਲਈ ਜ਼ਿੰਮੇਵਾਰੀ

ਬਠਿੰਡਾ, 26 ਮਈ (ਕੰਵਲਜੀਤ ਸਿੰਘ ਸਿੱਧੂ)-ਈ-ਸਕੂਲ ਦੇ ਮਾਲਕ ਰੁਪਿੰਦਰ ਸਿੰਘ ਸਰਸੂਆ ਸਮਾਜ ਭਲਾਈ ਦੇ ਕੰਮਾਂ 'ਚ ਵੱਧ-ਚੜ ਕੇ ਹਿੱਸਾ ਲੈਂਦੇ ਹਨ | ਉਨ੍ਹਾਂ ਵਲੋਂ 5 ਹੋਰ ਲੋੜਵੰਦ ਛੋਟੇ ਬੱਚਿਆਂ ਦੀ ਪੜ੍ਹਾਈ ਦੀ ਜ਼ਿੰਮੇਵਾਰੀ ਲਈ ਗਈ ਹੈ | ਇਸ ਤੋਂ ਪਹਿਲਾ ਵੀ ਉਹ ਪੂਰੀ ...

ਪੂਰੀ ਖ਼ਬਰ »

ਧਰਨਿਆਂ ਦੀਆਂ ਤਿਆਰੀਆਂ ਨੂੰ ਲੈ ਕੇ ਮੀਟਿੰਗ

ਭੁੱਚੋ ਮੰਡੀ, 26 ਮਈ (ਬਿੱਕਰ ਸਿੰਘ ਸਿੱਧੂ)-7 ਸੰਘਰਸ਼ਸੀਲ ਕਿਸਾਨ ਜਥੇਬੰਦੀਆਂ ਵਲੋਂ 31 ਮਈ ਨੂੰ ਪੰਜਾਬ ਦੇ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਅੱਗੇ ਲਾਏ ਜਾ ਰਹੇ ਧਰਨਿਆਂ ਦੀ ਤਿਆਰੀ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਬਠਿੰਡਾ ਦੀ ਮੀਟਿੰਗ ਚੱਕ ...

ਪੂਰੀ ਖ਼ਬਰ »

ਬੀ. ਕੇ. ਯੂ. ਡਕੌਾਦਾ ਵਲੋਂ ਜਸਪਾਲ ਸਿੰਘ ਕਤਲ ਕਾਂਡ ਦੇ ਦੋਸ਼ੀ ਪੁਲਿਸ ਅਧਿਕਾਰੀਆਂ ਿਖ਼ਲਾਫ਼ ਕਾਰਵਾਈ ਦੀ ਮੰਗ

ਲਹਿਰਾ ਮੁਹੱਬਤ, 26 ਮਈ (ਭੀਮ ਸੈਨ ਹਦਵਾਰੀਆ)-ਬੀ. ਕੇ. ਯੂ. ਏਕਤਾ (ਡਕੌਾਦਾ) ਨੇ ਨੌਜਵਾਨ ਜਸਪਾਲ ਸਿੰਘ ਨੂੰ ਸੀ. ਆਈ. ਏ. (ਜਲਾਦਖਾਨਾ) ਫ਼ਰੀਦਕੋਟ ਵਿਖੇ ਤਸ਼ੱਦਦ ਕਰ ਕੇ ਕਤਲ ਕਰਨ ਤੋਂ ਬਾਅਦ ਅੱਗੇ ਲਾਸ਼ ਨੂੰ ਨਹਿਰ 'ਚ ਸੁੱਟ ਕੇ ਖ਼ੁਰਦ-ਬੁਰਦ ਕਰਨ ਦੇ ਵਹਿਸ਼ੀ ਕਾਰੇ ਦੀ ਸਖ਼ਤ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX