ਤਾਜਾ ਖ਼ਬਰਾਂ


ਕੁਲਭੂਸ਼ਨ ਜਾਧਵ ਲਈ ਆਪਣੇ ਆਰਮੀ ਐਕਟ 'ਚ ਸੋਧ ਕਰੇਗਾ ਪਾਕਿਸਤਾਨ
. . .  6 minutes ago
ਇਸਲਾਮਾਬਾਦ, 13 ਨਵੰਬਰ- ਪਾਕਿਸਤਾਨ ਦੀ ਜੇਲ੍ਹ 'ਚ ਜਾਸੂਸੀ ਦੇ ਦੋਸ਼ 'ਚ ਬੰਦ ਭਾਰਤੀ ਨਾਗਰਿਕ ਕੁਲਭੂਸ਼ਨ ਜਾਧਵ ਮਾਮਲੇ 'ਚ ਪਾਕਿਸਤਾਨ ਵੱਡਾ ਫ਼ੈਸਲਾ ਲੈਣ ਜਾ ਰਿਹਾ ਹੈ। ਪਾਕਿਸਤਾਨ ਦੀਆਂ ਮੀਡੀਆ ਰਿਪੋਰਟਾਂ...
ਨਿਹੰਗ ਜਥੇਬੰਦੀਆਂ ਵਲੋਂ ਸੁਲਤਾਨਪੁਰ ਲੋਧੀ ਵਿਖੇ ਸਜਾਇਆ ਜਾ ਰਿਹਾ ਹੈ ਵਿਸ਼ਾਲ ਮਹੱਲਾ
. . .  22 minutes ago
ਸੁਲਤਾਨਪੁਰ ਲੋਧੀ, 13 ਨਵੰਬਰ (ਅਮਰਜੀਤ ਕੋਮਲ, ਜਗਮੋਹਣ ਸਿੰਘ ਥਿੰਦ, ਨਰੇਸ਼ ਹੈਪੀ, ਲਾਡੀ)- ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ...
ਪ੍ਰਿੰਸ ਚਾਰਲਸ ਵਲੋਂ ਭਾਰਤੀ ਮੌਸਮ ਵਿਭਾਗ ਦਾ ਦੌਰਾ
. . .  44 minutes ago
ਨਵੀਂ ਦਿੱਲੀ, 13 ਨਵੰਬਰ- ਪ੍ਰਿੰਸ ਆਫ਼ ਵੇਲਜ਼- ਪ੍ਰਿੰਸ ਚਾਰਲਸ ਵਲੋਂ ਅੱਜ ਭਾਰਤੀ ਮੌਸਮ ਵਿਭਾਗ ਦਾ ਦੌਰਾ ਕੀਤਾ ਗਿਆ। ਦੱਸਣਯੋਗ ਹੈ...
ਹਸਪਤਾਲ ਤੋਂ ਛੁੱਟੀ ਮਿਲਣ ਮਗਰੋਂ ਬੋਲੇ ਰਾਓਤ, ਕਿਹਾ- ਮਹਾਰਾਸ਼ਟਰ ਦਾ ਅਗਲਾ ਮੁੱਖ ਮੰਤਰੀ ਸ਼ਿਵ ਸੈਨਾ ਦਾ ਹੀ ਹੋਵੇਗਾ
. . .  about 1 hour ago
ਮੁੰਬਈ, 13 ਨਵੰਬਰ- ਸ਼ਿਵ ਸੈਨਾ ਨੇਤਾ ਸੰਜੇ ਰਾਓਤ ਨੂੰ ਅੱਜ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਸੀਨੇ 'ਚ ਦਰਦ ਦੀ ਸ਼ਿਕਾਇਤ ਮਗਰੋਂ ਉਨ੍ਹਾਂ ਨੂੰ 11 ਨਵੰਬਰ ਨੂੰ ਮੁੰਬਈ ਦੇ ਲੀਲਾਵਤੀ ਹਸਪਤਾਲ 'ਚ ਦਾਖ਼ਲ...
ਕਾਂਗਰਸ ਨੇਤਾਵਾਂ ਨੇ ਹਸਪਤਾਲ 'ਚ ਰਾਓਤ ਨਾਲ ਕੀਤੀ ਮੁਲਾਕਾਤ
. . .  about 1 hour ago
ਮੁੰਬਈ, 13 ਨਵੰਬਰ- ਮਹਾਰਾਸ਼ਟਰ ਕਾਂਗਰਸ ਦੇ ਨੇਤਾਵਾਂ ਨੇ ਅੱਜ ਮੁੰਬਈ ਦੇ ਲੀਲਾਵਤੀ ਹਸਪਤਾਲ 'ਚ ਦਾਖ਼ਲ ਸ਼ਿਵ ਸੈਨਾ ਨੇਤਾ ਸੰਜੇ ਰਾਓਤ ਨਾਲ ਮੁਲਾਕਾਤ ਕੀਤੀ। ਦੱਸ ਦਈਏ...
ਖੰਨਾ 'ਚ ਰੋਟਰੀ ਕਲੱਬ ਦੀ ਇਮਾਰਤ ਢਾਉਣ 'ਤੇ ਹੋਇਆ ਹੰਗਾਮਾ
. . .  about 1 hour ago
ਖੰਨਾ, 13 ਨਵੰਬਰ (ਹਰਜਿੰਦਰ ਸਿੰਘ ਲਾਲ)- ਅੱਜ ਸਵੇਰੇ ਖੰਨਾ ਦੇ ਰੋਟਰੀ ਭਵਨ ਨੂੰ ਤੋੜ ਦਿੱਤਾ ਗਿਆ, ਜਿਸ ਕਰਕੇ ਕਾਫੀ ਹੰਗਾਮਾ ਹੋਇਆ। ਇਹ ਰੋਟਰੀ ਭਵਨ ਵਕਫ਼ ਬੋਰਡ ਦੀ ਜ਼ਮੀਨ 'ਤੇ ਬਣਿਆ...
ਰਾਫੇਲ ਮਾਮਲੇ 'ਤੇ ਸੁਪਰੀਮ ਕੋਰਟ ਕੱਲ੍ਹ ਸੁਣਾਏਗਾ ਫ਼ੈਸਲਾ
. . .  about 1 hour ago
ਨਵੀਂ ਦਿੱਲੀ, 13 ਨਵੰਬਰ- 36 ਰਾਫੇਲ ਲੜਾਕੂ ਜਹਾਜ਼ਾਂ ਦੇ ਸੌਦੇ ਨੂੰ ਬਰਕਰਾਰ ਰੱਖਣ ਦੇ 14 ਦਸੰਬਰ, 2018 ਨੂੰ ਦਿੱਤੇ ਗਏ ਆਪਣੇ ਫ਼ੈਸਲੇ ਵਿਰੁੱਧ ਦਾਇਰ ਪੁਨਰ ਵਿਚਾਰ...
ਸਬਰੀਮਾਲਾ ਮੰਦਰ 'ਚ ਔਰਤਾਂ ਦੇ ਪ੍ਰਵੇਸ਼ 'ਤੇ ਕੱਲ੍ਹ ਆਵੇਗਾ ਸੁਪਰੀਮ ਕੋਰਟ ਦਾ ਫ਼ੈਸਲਾ
. . .  about 1 hour ago
ਨਵੀਂ ਦਿੱਲੀ, 13 ਨਵੰਬਰ- ਸਬਰੀਮਾਲਾ ਮੰਦਰ 'ਚ ਹਰ ਉਮਰ ਦੀਆਂ ਔਰਤਾਂ ਦੇ ਪ੍ਰਵੇਸ਼ ਨਾਲ ਜੁੜੇ ਮਾਮਲੇ 'ਚ ਦਾਇਰ ਪੁਨਰ ਵਿਚਾਰ...
ਕੱਲ੍ਹ ਹੋਵੇਗਾ ਹਰਿਆਣਾ ਕੈਬਨਿਟ ਦਾ ਵਿਸਥਾਰ
. . .  about 2 hours ago
ਚੰਡੀਗੜ੍ਹ, 13 ਨਵੰਬਰ- ਹਰਿਆਣਾ ਕੈਬਨਿਟ ਦਾ ਵਿਸਥਾਰ ਕੱਲ੍ਹ ਭਾਵ ਕਿ ਵੀਰਵਾਰ ਨੂੰ ਹੋਵੇਗਾ। ਸੂਬਾ ਕੈਬਨਿਟ ਦੇ ਮੰਤਰੀਆਂ ਦੇ...
ਰਾਜੌਰੀ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  about 2 hours ago
ਸ੍ਰੀਨਗਰ, 13 ਨਵੰਬਰ- ਪਾਕਿਸਤਾਨ ਨੇ ਅੱਜ ਸਵੇਰੇ 7 ਵਜੇ ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਦੇ ਕੇਰੀ ਪਿੰਡ 'ਚ ਜੰਗਬੰਦੀ ਦੀ ਉਲੰਘਣਾ ਕਰਦਿਆਂ ਗੋਲੀਬਾਰੀ...
ਕਰਨਾਟਕ ਦੇ ਅਯੋਗ ਕਰਾਰੇ ਗਏ 17 ਵਿਧਾਇਕਾਂ ਨੂੰ ਸੁਪਰੀਮ ਕੋਰਟ ਵਲੋਂ ਰਾਹਤ, ਮੁੜ ਲੜ ਸਕਣਗੇ ਚੋਣਾਂ
. . .  about 2 hours ago
ਨਵੀਂ ਦਿੱਲੀ, 13 ਨਵੰਬਰ- ਸੁਪਰੀਮ ਕੋਰਟ ਨੇ ਕਰਨਾਟਕ ਦੇ ਅਯੋਗ ਕਰਾਰੇ ਗਏ 17 ਬਾਗ਼ੀ ਵਿਧਾਇਕਾਂ 'ਤੇ ਅੱਜ ਫ਼ੈਸਲਾ ਦੇ ਦਿੱਤਾ ਹੈ। ਅਦਾਲਤ ਨੇ ਆਪਣੇ ਫ਼ੈਸਲੇ 'ਚ ਸਪੀਕਰ ਵਲੋਂ ਵਿਧਾਇਕਾਂ ਨੂੰ...
ਕਾਬੁਲ 'ਚ ਕਾਰ ਬੰਬ ਧਮਾਕਾ, ਸੱਤ ਲੋਕਾਂ ਦੀ ਮੌਤ
. . .  about 3 hours ago
ਕਾਬੁਲ, 13 ਨਵੰਬਰ- ਅਫ਼ਗ਼ਾਨਿਸਤਾਨ ਦੀ ਰਾਜਧਾਨੀ ਕਾਬੁਲ 'ਚ ਇੱਕ ਕਾਰ ਬੰਬ ਧਮਾਕਾ ਹੋਇਆ ਹੈ। ਇਸ ਧਮਾਕੇ 'ਚ 7 ਲੋਕਾਂ ਦੀ ਮੌਤ ਹੋ ਗਈ, ਜਦਕਿ 7 ਹੋਰ ਜ਼ਖ਼ਮੀ ਹੋਏ ਹਨ। ਅਫ਼ਗ਼ਾਨਿਸਤਾਨ ਦੇ ਗ੍ਰਹਿ...
ਨਾਨਕੇ ਪਿੰਡ ਬਡਰੁੱਖਾਂ 'ਚ ਮਨਾਇਆ ਜਾ ਰਿਹਾ ਹੈ ਮਹਾਰਾਜਾ ਰਣਜੀਤ ਸਿੰਘ ਦਾ ਜਨਮ ਦਿਹਾੜਾ
. . .  about 3 hours ago
ਸੰਗਰੂਰ, 13 ਨਵੰਬਰ (ਧੀਰਜ ਪਸ਼ੋਰੀਆ)- ਸ਼ੇਰੇ ਪੰਜਾਬ ਮਹਾਰਾਜ ਰਣਜੀਤ ਸਿੰਘ ਦਾ ਜਨਮ ਦਿਹਾੜਾ ਅੱਜ ਉਨ੍ਹਾਂ ਦੇ ਨਾਨਕੇ ਪਿੰਡ ਬਡਰੁੱਖਾਂ (ਸੰਗਰੂਰ) ਵਿਖੇ ਪਿੰਡ ਵਾਸੀਆਂ ਵਲੋਂ ਮਨਾਇਆ ਜਾ...
ਸ੍ਰੀ ਨਨਕਾਣਾ ਸਾਹਿਬ ਕੀਤੀ ਗਈ ਅਲੌਕਿਕ ਆਤਿਸ਼ਬਾਜ਼ੀ
. . .  about 4 hours ago
ਅਜਨਾਲਾ, 13 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਗੁਰਦੁਆਰਾ ਸ੍ਰੀ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਕੀਤੀ ਗਈ ਆਤਿਸ਼ਬਾਜ਼ੀ ਦੇ ਅਲੌਕਿਕ ਨਜ਼ਾਰੇ ਨੇ ਦੇਸ਼ ਵਿਦੇਸ਼ ਤੋਂ ਪੁੱਜੀ ਸੰਗਤ ਦਾ ਮਨ ਮੋਹ...
ਘਰੋਂ ਆਵਾਜ਼ ਮਾਰ ਕੇ ਵਿਅਕਤੀ ਦਾ ਕੀਤਾ ਕਤਲ
. . .  about 5 hours ago
ਲੋਹਟਬੱਦੀ, 13 ਨਵੰਬਰ (ਕੁਲਵਿੰਦਰ ਸਿੰਘ ਡਾਂਗੋਂ) - ਪੁਲਿਸ ਜ਼ਿਲ੍ਹਾ ਲੁਧਿਆਣਾ (ਦਿਹਾਤੀ) ਖੇਤਰ ਦੀ ਪੁਲਿਸ ਚੌਕੀ ਲੋਹਟਬੱਦੀ ਅਧੀਨ ਪੈਂਦੇ ਪਿੰਡ ਬ੍ਰਹਮਪੁਰ 'ਚ ਦੇਰ ਰਾਤ ਇੱਕ ਗਰੀਬ ਪਰਿਵਾਰ ਨਾਲ ਸਬੰਧਿਤ ਅੰਮ੍ਰਿਤਧਾਰੀ ਵਿਅਕਤੀ ਨੂੰ ਘਰੋਂ ਆਵਾਜ਼ ਮਾਰ ਕੇ ਤੇਜ ਹਥਿਆਰਾਂ ਦੇ ਵਾਰ ਨਾਲ ਬੇਰਹਿਮੀ ਨਾਲ...
ਦਿੱਲੀ ਵਿਚ ਪ੍ਰਦੂਸ਼ਣ ਖ਼ਤਰਨਾਕ ਪੱਧਰ 'ਤੇ
. . .  about 5 hours ago
ਬ੍ਰਿਕਸ ਸੰਮੇਲਨ ਵਿਚ ਹਿੱਸਾ ਲੈਣ ਲਈ ਅੱਜ ਪ੍ਰਧਾਨ ਮੰਤਰੀ ਬਰਾਜ਼ੀਲ ਪਹੁੰਚ ਰਹੇ ਹਨ
. . .  about 5 hours ago
ਗੁਰਦਵਾਰਾ ਸ੍ਰੀ ਬੇਰ ਸਾਹਿਬ ਵਿਖੇ ਸ਼ਾਮ 5 ਵਜੇ ਤੱਕ 15 ਲੱਖ ਸੰਗਤਾਂ ਨਤਮਸਤਕ
. . .  1 day ago
ਸ਼ਿਵ ਸੈਨਾ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਅੱਜ ਨਹੀਂ ਹੋਈ ਸੁਣਵਾਈ
. . .  1 day ago
ਪ੍ਰਕਾਸ਼ ਪੂਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੀਪਮਾਲਾ ਦਾ ਅਲੌਕਿਕ ਨਜ਼ਾਰਾ
. . .  1 day ago
ਪੁਣਛ ਜ਼ਿਲ੍ਹੇ 'ਚ ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਤਲਾਸ਼ੀ ਦੌਰਾਨ ਜੇਲ੍ਹ 'ਚੋਂ ਇੱਕ ਹਵਾਲਾਤੀ ਤੋਂ ਬਰਾਮਦ ਹੋਇਆ ਮੋਬਾਈਲ ਫ਼ੋਨ
. . .  1 day ago
ਅੰਮ੍ਰਿਤਸਰ 'ਚ ਪੁੱਤਰ ਵੱਲੋਂ ਬਜ਼ੁਰਗ ਪਿਤਾ ਦਾ ਕਤਲ
. . .  1 day ago
ਮਹਾਰਾਸ਼ਟਰ 'ਚ ਰਾਸ਼ਟਰਪਤੀ ਸ਼ਾਸਨ ਲਾਗੂ
. . .  1 day ago
ਜੰਮੂ-ਕਸ਼ਮੀਰ ਸੜਕ ਹਾਦਸਾ : ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 16
. . .  1 day ago
ਕੈਪਟਨ ਨੇ ਨਰਿੰਦਰ ਮੋਦੀ ਅਤੇ ਇਮਰਾਨ ਖ਼ਾਨ ਦਾ ਕੀਤਾ ਧੰਨਵਾਦ
. . .  1 day ago
ਜੰਮੂ-ਕਸ਼ਮੀਰ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, 12 ਲੋਕਾਂ ਦੀ ਮੌਤ
. . .  1 day ago
ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹੈ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵੇ ਪ੍ਰਕਾਸ਼ ਪੁਰਬ
. . .  1 day ago
ਕਰਤਾਰਪੁਰ ਸਾਹਿਬ ਜਾਣ ਵਾਲੇ ਬਜ਼ੁਰਗਾਂ ਨੂੰ ਮੁਫ਼ਤ ਸਹੂਲਤਾਂ ਦੇਵੇਗੀ ਦਿੱਲੀ ਸਰਕਾਰ
. . .  1 day ago
ਸ਼ਿਵ ਸੈਨਾ ਨੇ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕਰ ਕੇ ਰਾਜਪਾਲ ਦੇ ਫ਼ੈਸਲੇ ਨੂੰ ਦਿੱਤੀ ਚੁਨੌਤੀ
. . .  1 day ago
ਭੀਮਾ ਕੋਰੇਗਾਂਵ ਮਾਮਲਾ : ਅਦਾਲਤ ਨੇ ਦੋਸ਼ੀ ਗੌਤਮ ਦੀ ਅਗਾਊਂ ਜ਼ਮਾਨਤ ਪਟੀਸ਼ਨ ਕੀਤੀ ਖ਼ਾਰਜ
. . .  1 day ago
ਜੀਪ ਅਤੇ ਬੱਸ ਵਿਚਾਲੇ ਹੋਈ ਭਿਆਨਕ ਟੱਕਰ 'ਚ ਸੱਤ ਲੋਕਾਂ ਦੀ ਮੌਤ
. . .  1 day ago
ਬ੍ਰਿਕਸ ਸੰਮੇਲਨ 'ਚ ਸ਼ਾਮਲ ਹੋਣ ਲਈ ਬ੍ਰਾਜ਼ੀਲ ਰਵਾਨਾ ਹੋਏ ਪ੍ਰਧਾਨ ਮੰਤਰੀ ਮੋਦੀ
. . .  1 day ago
550ਵੇਂ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਪਹੁੰਚੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀਆਂ ਕੁੱਝ ਤਸਵੀਰਾਂ
. . .  about 1 hour ago
ਬਾਬੇ ਨਾਨਕ ਦੀਆਂ ਸਿੱਖਿਆਵਾਂ ਸਮੁੱਚੀ ਮਾਨਵਤਾ ਲਈ ਕਲਿਆਣਕਾਰੀ- ਕੋਵਿੰਦ
. . .  about 1 hour ago
ਮਹਾਰਾਸ਼ਟਰ 'ਚ ਰਾਜਪਾਲ ਵੱਲੋਂ ਰਾਸ਼ਟਰਪਤੀ ਸ਼ਾਸਨ ਲਾਗੂ ਕਰਨ ਦੀ ਸਿਫ਼ਾਰਸ਼
. . .  about 1 hour ago
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਮੌਕੇ ਸਿਸੋਦੀਆ ਨੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਟੇਕਿਆ ਮੱਥਾ
. . .  about 1 hour ago
ਬ੍ਰਿਕਸ ਸੰਮੇਲਨ ਲਈ ਬ੍ਰਾਜ਼ੀਲ ਰਵਾਨਾ ਹੋਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਸੱਦੀ ਕੈਬਨਿਟ ਦੀ ਬੈਠਕ
. . .  about 1 hour ago
ਗੁਰਦੁਆਰਾ ਸ੍ਰੀ ਰਕਾਬ ਗੰਜ ਸਾਹਿਬ ਵਿਖੇ ਨਤਮਸਤਕ ਹੋਏ ਕੇਜਰੀਵਾਲ
. . .  about 1 hour ago
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸੋਨੀਆ ਗਾਂਧੀ ਨੇ ਦਿੱਤੀ ਵਧਾਈ
. . .  3 minutes ago
ਸੋਨੀਆ ਗਾਂਧੀ ਨੇ ਅੱਜ ਸ਼ਰਦ ਪਵਾਰ ਨਾਲ ਕੀਤੀ ਗੱਲਬਾਤ- ਖੜਗੇ
. . .  14 minutes ago
ਅਜਨਾਲਾ 'ਚ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ 550 ਸਾਲਾ ਪ੍ਰਕਾਸ਼ ਪੁਰਬ
. . .  56 minutes ago
ਸਪੋਰਟਸ ਦੀ ਦੁਕਾਨ 'ਚੋਂ ਚੋਰਾਂ ਨੇ ਸ਼ਟਰ ਤੋੜ ਕੇ ਨਗਦੀ ਕੀਤੀ ਚੋਰੀ
. . .  about 1 hour ago
ਕੁਝ ਸਮੇਂ 'ਚ ਸ਼ੁਰੂ ਹੋਵੇਗਾ ਨਨਕਾਣਾ ਸਾਹਿਬ ਵਿਖੇ ਨਗਰ ਕੀਰਤਨ
. . .  about 1 hour ago
ਮੁੰਬਈ 'ਚ ਅੱਜ ਖੜਗੇ ਅਤੇ ਅਹਿਮਦ ਪਟੇਲ ਐੱਨ. ਸੀ. ਪੀ. ਨੇਤਾਵਾਂ ਨਾਲ ਕਰਨਗੇ ਮੁਲਾਕਾਤ
. . .  about 1 hour ago
550ਵੇਂ ਪ੍ਰਕਾਸ਼ ਪੁਰਬ ਮੌਕੇ ਜਨਮ ਅਸਥਾਨ ਨਨਕਾਣਾ ਸਾਹਿਬ ਵਿਖੇ ਕਰਾਏ ਜਾ ਰਹੇ ਹਨ ਗੁਰਮਤਿ ਸਮਾਗਮ, ਦੇਖੋ ਤਸਵੀਰਾਂ
. . .  about 1 hour ago
550ਵੇਂ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜਾਏ ਗਏ ਸੁੰਦਰ ਜਲੌ
. . .  about 1 hour ago
ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਏ ਰਾਸ਼ਟਰਪਤੀ ਰਾਮ ਨਾਥ ਕੋਵਿੰਦ
. . .  about 1 hour ago
550ਵੇਂ ਪ੍ਰਕਾਸ਼ ਪੁਰਬ ਮੌਕੇ ਨਵਜੋਤ ਸਿੰਘ ਸਿੱਧੂ ਨੇ ਗੁਰਦੁਆਰਾ ਨਾਨਕਸਰ ਵੇਰਕਾ ਵਿਖੇ ਟੇਕਿਆ ਮੱਥਾ
. . .  1 day ago
ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਪਹੁੰਚੇ ਰਾਸ਼ਟਰਪਤੀ ਰਾਮਨਾਥ ਕੋਵਿੰਦ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 13 ਜੇਠ ਸੰਮਤ 551

ਖੇਡ ਸੰਸਾਰ

ਅਪੂਰਵੀ ਚੰਦੇਲਾ ਨੇ ਸ਼ੂਟਿੰਗ ਵਿਸ਼ਵ ਕੱਪ 'ਚ ਜਿੱਤਿਆ ਸੋਨ ਤਗਮਾ

10 ਮੀਟਰ ਏਅਰ ਰਾਈਫ਼ਲ 'ਚ ਸਾਲ ਦਾ ਦੂਜਾ 'ਗੋਲਡ'

ਨਵੀਂ ਦਿੱਲੀ, 26 ਮਈ (ਏਜੰਸੀ)-ਭਾਰਤ ਦੀ ਸਟਾਰ ਮਹਿਲਾ ਨਿਸ਼ਾਨੇਬਾਜ਼ ਅਪੂਰਵੀ ਚੰਦੇਲਾ ਨੇ ਇੱਥੇ ਜਾਰੀ ਆਈ.ਐਸ.ਐਸ.ਐਫ਼. ਵਿਸ਼ਵ ਕੱਪ 'ਚ ਐਤਵਾਰ ਨੂੰ ਸੋਨ ਤਗਮਾ ਆਪਣੇ ਨਾਂਅ ਕੀਤਾ ਹੈ | ਭਾਰਤੀ ਰਾਸ਼ਟਰੀ ਰਾਈਫ਼ਲ ਸੰਘ (ਐਨ.ਆਰ.ਏ.ਆਈ.) ਨੇ ਆਪਣੇ ਅਧਿਕਾਰਕ ਟਵਿੱਟਰ ਹੈਾਡਲ 'ਤੇ ਇਸ ਦੀ ਜਾਣਕਾਰੀ ਦਿੱਤੀ ਹੈ | ਵਿਸ਼ਵ ਨੰਬਰ ਇਕ ਅਪੂਰਵੀ ਨੇ 10 ਮੀਟਰ ਏਅਰ ਰਾਈਫ਼ਲ ਮੁਕਾਬਲੇ 'ਚ ਸੋਨ ਤਗਮਾ ਜਿੱਤਿਆ | ਅਪੂਰਵੀ ਦਾ ਇਸ ਸਾਲ ਇਹ ਦੂਜਾ ਸੋਨ ਤਗਮਾ ਹੈ | ਪਿਛਲੇ ਸਾਲ ਕਾਮਨਵੈਲਥ ਖੇਡਾਂ 'ਚ 10 ਮੀਟਰ ਏਅਰ ਰਾਈਫ਼ਲ ਵਿਚ ਚਾਂਦੀ ਦਾ ਤਗਮਾ ਜਿੱਤਣ ਵਾਲੀ ਅਪੂਰਵੀ ਨੇ ਫਾਈਨਲ 'ਚ 251.0 ਦੇ ਸਕੋਰ ਨਾਲ ਸੋਨ ਤਗਮਾ ਹਾਸਲ ਕੀਤਾ | ਚੀਨ ਦੀ ਵਾਂਗ ਲੁਆਓ ਨੇ 250.8 ਦੇ ਸਕੋਰ ਨਾਲ ਚਾਂਦੀ ਤੇ ਉਨ੍ਹਾਂ ਦੀ ਹਮਵਤਨ ਜੂ ਹੋਂਗ ਨੇ 229.4 ਦੇ ਸਕੋਰ ਨਾਲ ਕਾਂਸੀ ਦਾ ਤਗਮਾ ਜਿੱਤਿਆ | ਜੈਪੁਰ ਦੀ ਅਪੂਰਵੀ ਅਤੇ ਵਾਂਗ ਵਿਚਾਲੇ ਮੁਕਾਬਲਾ ਕਾਫ਼ੀ ਕਰੀਬੀ ਰਿਹਾ ਜਿਸ 'ਚ ਇਹ ਭਾਰਤੀ ਮਹਿਜ਼ 0.1 ਅੰਕ ਨਾਲ ਅੱਗੇ ਸੀ | ਅਪੂਰਵੀ ਨੇ ਅੰਤ 'ਚ 10.4 ਅੰਕ ਨਾਲ ਸੋਨ ਤਗਮਾ ਹਾਸਲ ਕੀਤਾ ਜਦੋਂ ਕਿ ਵਾਂਗ 10.3 ਅੰਕ ਹੀ ਬਣਾ ਸਕੀ | ਇਹ ਅਪੂਰਵੀ ਦਾ ਸਾਲ 'ਚ ਦੂਜਾ ਆਈ.ਐਸ.ਐਸ.ਐਫ਼. ਵਿਸ਼ਵ ਕੱਪ ਸੋਨ ਤਗਮਾ ਹੈ | ਉਨ੍ਹਾਂ ਨੇ ਫਰਵਰੀ 'ਚ ਦਿੱਲੀ ਵਿਚ ਵਿਸ਼ਵ ਰਿਕਾਰਡ ਨਾਲ ਪਹਿਲਾ ਸਥਾਨ ਹਾਸਲ ਕੀਤਾ ਸੀ | ਬੀਜਿੰਗ 'ਚ ਦੂਜੇ ਵਿਸ਼ਵ ਕੱਪ 'ਚ ਉਹ ਚੌਥੇ ਸਥਾਨ 'ਤੇ ਰਹੀ ਸੀ | ਇਹ ਉਨ੍ਹਾਂ ਦੇ ਕੈਰੀਅਰ ਦਾ ਚੌਥਾ ਆਈ.ਐਸ.ਐਸ.ਐਫ਼. ਤਗਮਾ ਹੈ | ਜ਼ਿਕਰਯੋਗ ਹੈ ਕਿ ਇਕ ਹੋਰ ਭਾਰਤੀ ਇਲਾਵੇਨਿਲ ਵਲਾਰਿਵਾਨ ਵੀ ਫਾਈਨਲ ਤੱਕ ਪਹੁੰਚੀ ਪਰ ਬਦਕਿਸਮਤੀ ਨਾਲ ਤਗਮੇ ਤੋਂ ਖੁੰਝਦੀ ਹੋਈ ਚੌਥੇ ਸਥਾਨ 'ਤੇ ਰਹੀ | ਉਹ ਕਾਂਸੀ ਦਾ ਤਗਮਾ ਜਿੱਤਣ ਵਾਲੀ ਖਿਡਾਰਨ ਤੋਂ ਸਿਰਫ਼ 0.1 ਅੰਕ ਨਾਲ ਪਿੱਛੜ ਗਈ | ਕੁਆਲੀਫਾਇੰਗ 'ਚ ਅਪੂਰਵੀ ਨੇ 633 ਤੇ ਇਲਾਵੇਨਿਲ ਨੇ 632.7 ਅੰਕ ਨਾਲ ਚੋਟੀ ਦੇ ਦੋ ਸਥਾਨ ਹਾਸਲ ਕੀਤੇ ਸਨ | ਅੰਜੁਮ ਮੋਦਗਿੱਲ 11ਵੇਂ ਸਥਾਨ 'ਤੇ ਰਹੀ | ਮਨੂ ਭਾਕਰ 289 ਅੰਕ ਨਾਲ 24ਵੇਂ ਜਦੋਂ ਕਿ ਚਿੰਕੀ ਯਾਦਵ 276 ਨਾਲ 95ਵੇਂ ਸਥਾਨ 'ਤੇ ਰਹੀ |

ਭਾਰਤੀ ਔਰਤਾਂ ਦੀ ਟੀਮ ਨੇ ਐਫ਼.ਆਈ.ਐੱਚ. ਸੀਰੀਜ਼ ਫਾਈਨਲ ਲਈ ਤਿਆਰੀ ਆਰੰਭੀ

ਕੌਮੀ ਕੋਰ ਗਰੁੱਪ 'ਚ ਸ਼ਾਮਿਲ 26 ਖਿਡਾਰਨਾਂ ਨੇ ਬੈਂਗਲੁਰੂ 'ਚ ਕੀਤਾ ਅਭਿਆਸ

ਪਟਿਆਲਾ, 26 ਮਈ (ਚਹਿਲ)-ਕੋਰੀਆ ਿਖ਼ਲਾਫ਼ ਤਿੰਨ ਮੈਚਾਂ ਦੀ ਲੜੀ 2-1 ਨਾਲ ਜਿੱਤਣ ਉਪਰੰਤ ਵਤਨ ਪਰਤੀ ਭਾਰਤੀ ਟੀਮ ਹੀਰੋਸ਼ੀਮਾ (ਜਾਪਾਨ) 'ਚ 15 ਜੂਨ ਤੋਂ ਹੋਣ ਵਾਲੀ ਐਫ.ਆਈ.ਐੱਚ. ਸੀਰੀਜ਼ ਫਾਈਨਲ ਦੀ ਤਿਆਰੀ ਲਈ ਬੈਂਗਲੁਰੂ ਸਥਿਤ ਕੈਂਪ 'ਚ ਡਟ ਗਈ ਹੈ | ਕੋਰੀਆ ਿਖ਼ਲਾਫ਼ ਖੇਡਣ ...

ਪੂਰੀ ਖ਼ਬਰ »

ਬਾਰਿਸ਼ ਕਾਰਨ ਦੱਖਣੀ ਅਫ਼ਰੀਕਾ ਤੇ ਵੈਸਟ ਇੰਡੀਜ਼ ਵਿਚਾਲੇ ਅਭਿਆਸ ਮੈਚ ਰੱਦ

ਬਿ੍ਸਟਲ, 26 ਮਈ (ਏਜੰਸੀ)-ਦੱਖਣੀ ਅਫ਼ਰੀਕਾ ਅਤੇ ਵੈਸਟ ਇੰਡੀਜ਼ ਵਿਚਾਲੇ ਬਿ੍ਸਟਲ ਦੇ ਕਾਉਂਟੀ ਮੈਦਾਨ 'ਤੇ ਖੇਡਿਆ ਗਿਆ ਅਭਿਆਸ ਮੈਚ ਬਾਰਿਸ਼ ਕਾਰਨ ਰੱਦ ਕਰ ਦਿੱਤਾ ਗਿਆ | ਮੈਚ ਵਿਚ ਵੈਸਟ ਇੰਡੀਜ਼ ਨੇ ਟਾਸ ਜਿੱਤ ਕੇ ਦੱਖਣੀ ਅਫ਼ਰੀਕਾ ਨੂੰ ਪਹਿਲਾਂ ਬੱਲੇਬਾਜ਼ੀ ਕਰਨ ਦਾ ...

ਪੂਰੀ ਖ਼ਬਰ »

ਗਾਇਤਰੀ ਤੇ ਸਤੀਸ਼ ਜੂਨੀਅਰ ਬੈਡਮਿੰਟਨ ਟੂਰਨਾਮੈਂਟ 'ਚੋਂ ਬਾਹਰ

ਚੇਨਈ, 26 ਮਈ (ਏਜੰਸੀ)-ਚੋਟੀ ਦਾ ਸਥਾਨ ਪ੍ਰਾਪਤ ਪੀ. ਗਾਇਤਰੀ ਗੋਪੀਚੰਦ ਇੱਥੇ ਸੈਮੀਫਾਈਨਲ ਵਿਚ ਦਿੱਲੀ ਦੀ ਆਸ਼ੀ ਰਾਵਤ ਤੋਂ ਹਾਰ ਕੇ ਯੋਨੈਕਸ ਸਨਰਾਈਜ ਸਰਵ ਭਾਰਤੀ ਜੂਨੀਅਰ ਰੈਂਕਿੰਗ ਬੈਡਮਿੰਟਨ ਟੂਰਨਾਮੈਂਟ ਤੋਂ ਬਾਹਰ ਹੋ ਗਈ | ਤਾਮਿਲਨਾਡੂ ਨੂੰ ਵੀ ਕਰਾਰਾ ਝਟਕਾ ...

ਪੂਰੀ ਖ਼ਬਰ »

ਹਿਮਾਂਤਾ ਬਿਸਵਾ ਸਰਮਾ ਏਸ਼ੀਆਈ ਬੈਡਮਿੰਟਨ ਪ੍ਰੀਸ਼ਦ ਦੇ ਉੱਪ ਪ੍ਰਧਾਨ ਬਣੇ

ਨਵੀਂ ਦਿੱਲੀ, 26 ਮਈ (ਏਜੰਸੀ)-ਭਾਰਤੀ ਬੈਡਮਿੰਟਨ ਸੰਘ (ਬਾਈ) ਦੇ ਪ੍ਰਧਾਨ ਹਿਮਾਂਤਾ ਬਿਸਵਾ ਸਰਮਾ ਨੂੰ ਏਸ਼ੀਆਈ ਬੈਡਮਿੰਟਨ ਪ੍ਰੀਸ਼ਦ (ਬੀ. ਐਸ. ਸੀ.) ਦਾ ਉੱਪ ਪ੍ਰਧਾਨ ਚੁਣਿਆ ਗਿਆ ਹੈ | 50 ਸਾਲਾ ਹਿਮਾਂਤਾ ਨੂੰ ਕੁੱਲ 40 'ਚੋਂ 35 ਵੋਟਾਂ ਮਿਲੀਆਂ | ਬਾਈ ਦੇ ਜਨਰਲ ਸਕੱਤਰ ਅਜੇ ...

ਪੂਰੀ ਖ਼ਬਰ »

ਵਿਸ਼ਵ ਫੁੱਟਬਾਲ ਚੈਂਪੀਅਨਸ਼ਿਪ 'ਚ ਭਾਰਤੀ ਟੀਮ ਵਲੋਂ ਖੇਡੇਗਾ ਦਾਤੇਵਾਸ ਦਾ ਗੁਰਸਿੱਖ ਨੌਜਵਾਨ ਬਲਪ੍ਰੀਤ ਸਿੰਘ

ਬੁਢਲਾਡਾ, 26 ਮਈ (ਸਵਰਨ ਸਿੰਘ ਰਾਹੀ)-ਪਿੰਡ ਦਾਤੇਵਾਸ ਦਾ ਗੁਰਸਿੱਖ ਨੌਜਵਾਨ ਭਾਰਤੀ ਫੁੱਟਬਾਲ ਟੀਮ ਵਲੋਂ ਸਪੇਨ 'ਚ ਹੋਣ ਵਾਲੀ 'ਵਿਸ਼ਵ ਫੁੱਟਬਾਲ ਚੈਂਪੀਅਨਸ਼ਿਪ' 'ਚ ਭਾਗ ਲਵੇਗਾ | ਜਾਣਕਾਰੀ ਦਿੰਦਿਆਂ ਇਸ ਹੋਣਹਾਰ ਖਿਡਾਰੀ ਦੇ ਨਜ਼ਦੀਕੀ ਰਿਸ਼ਤੇਦਾਰ ਡਾ. ਦਰਸ਼ਨ ਸਿੰਘ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX