ਤਾਜਾ ਖ਼ਬਰਾਂ


ਸਮ੍ਰਿਤੀ ਮੰਧਾਨਾ ਤੇ ਰੋਹਨ ਬੋਪੰਨਾ ਅਰਜੁਨ ਐਵਾਰਡ ਨਾਲ ਸਨਮਾਨਿਤ
. . .  1 day ago
ਨਵੀਂ ਦਿੱਲੀ, 16 ਜੁਲਾਈ - ਖੇਡ ਮੰਤਰੀ ਕਿਰਨ ਰਿਜਿਜੂ ਨੇ ਅੱਜ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਖਿਡਾਰਨ ਸਮ੍ਰਿਤੀ ਮੰਧਾਨਾ ਅਤੇ ਟੈਨਿਸ ਖਿਡਾਰੀ ਰੋਹਨ ਬੋਪੰਨਾ ਨੂੰ ਅਰਜੁਨ ਐਵਾਰਡ ਨਾਲ...
ਸੁਰੱਖਿਆ ਮਾਪਦੰਡਾਂ ਦੀ ਉਲੰਘਣਾ ਕਰਨ 'ਤੇ 3 ਪਾਇਲਟ ਤੇ ਇੱਕ ਕੈਬਿਨ ਕਰੂ ਮੈਂਬਰ ਮੁਅੱਤਲ
. . .  1 day ago
ਨਵੀਂ ਦਿੱਲੀ, 16 ਜੁਲਾਈ - ਸੁਰੱਖਿਆ ਮਾਪਦੰਡਾਂ ਦੀ ਉਲੰਘਣਾ ਕਰਨ 'ਤੇ 3 ਪਾਇਲਟਾਂ ਤੇ ਇੱਕ ਕੈਬਿਨ ਕਰੂ ਮੈਂਬਰ ਨੂੰ ਮੁਅੱਤਲ ਕਰ ਦਿੱਤਾ ਗਿਆ...
ਮੁੰਬਈ ਇਮਾਰਤ ਹਾਦਸਾ : ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 10
. . .  1 day ago
ਮੁੰਬਈ, 16 ਜੁਲਾਈ- ਮੁੰਬਈ ਦੇ ਡੋਂਗਰੀ ਇਲਾਕੇ 'ਚ ਇੱਕ ਚਾਰ ਮੰਜ਼ਿਲਾ ਇਮਾਰਤ ਦੇ ਡਿੱਗਣ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 10 ਹੋ ਗਈ ਹੈ, ਜਦਕਿ 8 ਲੋਕ ਜ਼ਖਮੀ...
ਪਿਸਤੌਲ ਦੀ ਨੋਕ 'ਤੇ ਦਿਨ-ਦਿਹਾੜੇ ਵੈਸਟਰਨ ਯੂਨੀਅਨ ਤੋਂ ਨਗਦੀ ਦੀ ਲੁੱਟ
. . .  1 day ago
ਬੰਗਾ, 16 ਜੁਲਾਈ (ਜਸਬੀਰ ਸਿੰਘ ਨੂਰਪੁਰ) - ਬਾਹੜ-ਮਜ਼ਾਰਾ, ਕੁਲਥਮ ਰੋਡ 'ਤੇ ਸਰਕਾਰੀ ਡਿਸਪੈਂਸਰੀ ਪਿੰਡ ਕੁਲਥਮ ਦੇ ਨਜ਼ਦੀਕ ਵੈਸਟਰਨ ਯੂਨੀਅਨ ਤੋਂ ਦਿਨ-ਦਿਹਾੜੇ ਨਗਦੀ ਲੁੱਟ ਦਾ ਮਾਮਲਾ ਸਾਹਮਣੇ ਆਇਆ। ਇਸ ਸਬੰਧੀ ਜਾਣਕਾਰੀ ....
ਬੰਗਾ ਪੁਲਿਸ ਵੱਲੋਂ ਨਸ਼ੀਲੇ ਟੀਕਿਆਂ ਸਮੇਤ ਦੋ ਕਾਬੂ
. . .  1 day ago
ਬੰਗਾ, 16 ਜੁਲਾਈ (ਜਸਬੀਰ ਸਿੰਘ ਨੂਰਪੁਰ)- ਬੰਗਾ ਸਿਟੀ ਪੁਲਿਸ ਨੇ ਪਿੰਡ ਹੱਪੋਵਾਲ ਵਿਖੇ ਲਗਾਏ ਨਾਕੇ ਦੌਰਾਨ ਇੱਕ ਨੌਜਵਾਨ ਨੂੰ 24 ਨਸ਼ੀਲੇ ਟੀਕਿਆਂ ਸਮੇਤ ਕਾਬੂ ਕੀਤਾ ਹੈ ਜਿਸ ਦੀ ਪਹਿਚਾਣ ਅੰਕੁਸ਼ ਵਾਸੀ ਪੱਦੀ ਮੱਟਵਾਲੀ ਵਜੋਂ ਹੋਈ ਹੈ। ਇਸੇ ਤਰ੍ਹਾਂ ਪਿੰਡ ਕਾਹਮਾ ...
ਅਣਖ ਖ਼ਾਤਰ ਪਿਤਾ ਵੱਲੋਂ ਪੁੱਤਰ ਨਾਲ ਮਿਲ ਕੇ ਧੀ ਦਾ ਕਤਲ
. . .  1 day ago
ਸਮਾਣਾ, 16 ਜੁਲਾਈ (ਹਰਵਿੰਦਰ ਸਿੰਘ ਟੋਨੀ) - ਨੇੜਲੇ ਪਿੰਡ ਘਿਉਰਾ ਵਿਖੇ ਪਿਤਾ ਵੱਲੋਂ ਪੁੱਤਰ ਨਾਲ ਮਿਲ ਕੇ ਅਣਖ ਖ਼ਾਤਰ ਅਪਣੀ ਧੀ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਸਦਰ ਦੇ ਮੁੱਖ ਅਫ਼ਸਰ ਗੁਰਦੀਪ ਸਿੰਘ ਸੰਧੂ ਨੇ ਦੱਸਿਆ ਕਿ ਪਿੰਡ ....
ਮੁੰਬਈ : ਡੋਂਗਰੀ ਇਮਾਰਤ ਹਾਦਸੇ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 7
. . .  1 day ago
ਮੁੰਬਈ, 16 ਜੁਲਾਈ- ਮੁੰਬਈ ਦੇ ਡੋਂਗਰੀ ਇਲਾਕੇ 'ਚ ਇੱਕ ਚਾਰ ਮੰਜ਼ਿਲਾ ਇਮਾਰਤ ਦੇ ਢਹਿਣ ਤੋਂ ਬਾਅਦ ਮਲਬੇ 'ਚ ਦੱਬਣ ਕਾਰਨ 7 ਲੋਕਾਂ ਦੀ ਮੌਤ ਹੋ ਗਈ। ਇਸ ਸੰਬੰਧੀ ਜਾਣਕਾਰੀ ਦੇ ਅਨੁਸਾਰ ਐਨ.ਡੀ.ਆਰ.ਐਫ ਦੀਆਂ ਟੀਮਾਂ ਵੱਲੋਂ ਬਾਕੀ ਲੋਕਾਂ ਨੂੰ ਬਾਹਰ ਕੱਢਣ ਲਈ ....
ਘੱਗਰ ਦਰਿਆ 'ਚ ਪਾਣੀ ਦਾ ਪੱਧਰ ਵਧਣ ਕਾਰਨ ਕਿਸਾਨ ਹੋਏ ਚਿੰਤਤ
. . .  1 day ago
ਬਰੇਟਾ, 16 ਜੁਲਾਈ (ਜੀਵਨ ਸ਼ਰਮਾ) - ਇਲਾਕੇ ਨੇੜਿਓ ਹਰਿਆਣੇ ਰਾਜ ਦੇ ਪਿੰਡ ਚਾਂਦਪੁਰਾ ਕੋਲ ਦੀ ਲੰਘਦੇ ਘੱਗਰ ਦਰਿਆ 'ਚ ਪਾਣੀ ਦਾ ਪੱਧਰ ਵਧ ਰਿਹਾ ਹੈ। ਭਾਵੇਂ ਕਿ ਪਿਛਲੇ ਕੁਝ ਦਿਨ ਪਹਿਲਾ ਇਸ ਦਰਿਆ 'ਚ ਫ਼ੈਕਟਰੀਆਂ ਦਾ ਕੈਮੀਕਲ ਵਾਲਾ ਦੂਸ਼ਿਤ ਪਾਣੀ ਚੱਲ ...
ਕੈਪਟਨ ਵੱਲੋਂ ਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਧਨ ਨਾਲ ਮੁਲਾਕਾਤ
. . .  1 day ago
ਅਜਨਾਲਾ, 16 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੂਬੇ ਦੇ ਮਸਲਿਆਂ ਸਬੰਧੀ ਕੇਂਦਰ ਦੇ ਮੰਤਰੀਆਂ ਨਾਲ ਮੁਲਾਕਾਤ ਕਰ ਰਹੇ ਹਨ। ਕੈਪਟਨ ਵੱਲੋਂ ਅੱਜ ਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਧਨ ਨਾਲ ਮੁਲਾਕਾਤ ਕੀਤੀ ਤੇ ...
ਚੱਕ ਜਵਾਹਰੇਵਾਲਾ ਗੋਲੀ ਕਾਂਡ ਨੂੰ ਲੈ ਕੇ ਪੰਜਾਬ ਸਰਕਾਰ ਦੀ ਫੂਕੀ ਅਰਥੀ
. . .  1 day ago
ਸ੍ਰੀ ਮੁਕਤਸਰ ਸਾਹਿਬ, 16 ਜੁਲਾਈ (ਰਣਜੀਤ ਸਿੰਘ ਢਿੱਲੋਂ)- ਚੱਕ ਜਵਾਹਰੇਵਾਲਾ ਗੋਲੀ ਕਾਂਡ ਦੇ ਸਾਰੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਐਕਸ਼ਨ ਕਮੇਟੀ ਵਲੋਂ ਸ਼ੁਰੂ ਕੀਤਾ ਧਰਨਾ ਤੀਜੇ ਦਿਨ 'ਚ ਦਾਖ਼ਲ ਹੋ ਗਿਆ ਅਤੇ ਚੌਥੇ ਦਿਨ ਵੀ ਲਾਸ਼ਾਂ ਦਾ ਅੰਤਿਮ ਸਸਕਾਰ ਨਹੀਂ ਕੀਤਾ ...
ਪਾਕਿਸਤਾਨ ਪੰਜਾਬ ਦੇ ਗਵਰਨਰ ਚੌਧਰੀ ਮੁਹੰਮਦ ਸਰਵਰ ਨੇ ਕਰਤਾਰਪੁਰ ਲਾਂਘੇ ਦਾ ਕੀਤਾ ਦੌਰਾ
. . .  1 day ago
ਅੰਮ੍ਰਿਤਸਰ, 16 ਜੁਲਾਈ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਜ਼ਿਲ੍ਹਾ ਨਾਰੋਵਾਲ ਵਿਖੇ ਕਰਤਾਰਪੁਰ ਲਾਂਘੇ ਦੀ ਚੱਲ ਰਹੀ ਉਸਾਰੀ ਦਾ ਅੱਜ ਦੁਪਹਿਰ ਲਹਿੰਦੇ ਪੰਜਾਬ ਦੇ ਗਵਰਨਰ ਚੌਧਰੀ ਮੁਹੰਮਦ ਸਰਵਰ ਨੇ ਜਾਇਜ਼ਾ ਲਿਆ। ਇਸ ਮੌਕੇ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ, ਐਫ. ਡਬਲਿਊ. ਓ. ..
ਪੰਜਾਬ 'ਚ ਸਕੂਲਾਂ ਦਾ ਬਦਲਿਆ ਸਮਾਂ
. . .  1 day ago
ਅਜਨਾਲਾ, 16 ਜੁਲਾਈ (ਗੁਰਪ੍ਰੀਤ ਢਿੱਲੋਂ)- ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸੂਬੇ ਦੇ ਸਰਕਾਰੀ, ਪ੍ਰਾਈਵੇਟ ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਦੇ ਸਮੇਂ 'ਚ ਬਦਲਾਅ ਕੀਤਾ ਗਿਆ ਹੈ। ਇਸ ਬਦਲਾਅ ਦੇ ਤਹਿਤ 17 ਜੁਲਾਈ, ਦਿਨ ਬੁੱਧਵਾਰ ਤੋਂ ਸਮੂਹ ਪ੍ਰਾਇਮਰੀ/ਮਿਡਲ/ਹਾਈ/...
ਬਿਜਲੀ ਦਫ਼ਤਰ 'ਚ ਵੜਿਆ ਮੀਂਹ ਦਾ ਪਾਣੀ, ਕੰਪਿਊਟਰ ਤੇ ਰਿਕਾਰਡ ਦਾ ਹੋਇਆ ਨੁਕਸਾਨ
. . .  1 day ago
ਜੈਤੋ, 16 ਜੁਲਾਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਕੱਲ੍ਹ ਤੋਂ ਪੈ ਰਹੇ ਮੀਂਹ ਨਾਲ ਸਥਾਨਕ ਬਿਜਲੀ ਦਫ਼ਤਰ ਜੋ ਕਿ ਮੇਨ ਸੜਕ ਨਾਲੋਂ ਕਰੀਬ 6 ਫੁੱਟ ਨੀਵਾਂ ਹੈ 'ਚ ਮੀਂਹ ਦਾ ਪਾਣੀ ਵੜਨ ਨਾਲ ਦਫ਼ਤਰੀ ਕੰਪਿਊਟਰ ਤੇ ਰਿਕਾਰਡ ਦਾ ਨੁਕਸਾਨ ਵੱਡੇ ਪੱਧਰ ...
ਨਸ਼ਾ ਤਸਕਰ ਨੂੰ ਅਦਾਲਤ ਨੇ ਸੁਣਾਈ 10 ਸਾਲ ਦੀ ਕੈਦ
. . .  1 day ago
ਸੰਗਰੂਰ, 16 ਜੁਲਾਈ (ਧੀਰਜ ਪਸ਼ੋਰੀਆ)- ਵਧੀਕ ਸੈਸ਼ਨ ਜੱਜ ਸਮਰਿਤੀ ਧੀਰ ਦੀ ਅਦਾਲਤ ਨੇ ਪੋਸਤ ਡੋਡਿਆਂ ਦੀ ਤਸਕਰੀ ਕਰਨ ਦੇ ਦੋਸ਼ਾਂ 'ਚ ਇੱਕ ਵਿਅਕਤੀ ਨੂੰ 10 ਸਾਲ ਦੀ ਕੈਦ ਅਤੇ ਇੱਕ ਲੱਖ ਰੁਪਏ ਜ਼ੁਰਮਾਨੇ ਦੀ ਸਜ਼ਾ ਸੁਣਾਈ ਹੈ। ਪੁਲਿਸ ਥਾਣਾ ਸਦਰ ਧੂਰੀ ਵਿਖੇ...
ਵਿਜੀਲੈਂਸ ਟੀਮ ਵੱਲੋਂ ਮਾਲ ਵਿਭਾਗ ਦਾ ਪਟਵਾਰੀ ਚਾਰ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  1 day ago
ਜ਼ੀਰਾ, 16 ਜੁਲਾਈ- ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਵਿਜੀਲੈਂਸ ਟੀਮ ਫ਼ਿਰੋਜ਼ਪੁਰ ਨੇ ਤਹਿਸੀਲ ਜ਼ੀਰਾ ਦੇ ਮਾਲ ਹਲਕਾ ਠੱਠਾ ਕਿਸ਼ਨ ਸਿੰਘ 'ਚ ਤਾਇਨਾਤ ਪਟਵਾਰੀ ਰਾਜਿੰਦਰ ਸਿੰਘ ਉਰਫ਼ ਰਾਜੂ ਨੂੰ ਇੱਕ ਕਿਸਾਨ ਪਾਸੋਂ 4 ਹਜ਼ਾਰ ...
ਨਕਲੀ ਬੀਜ ਅਤੇ ਕੀੜੇਮਾਰ ਦਵਾਈਆਂ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਹੋਈ ਸਰਕਾਰ
. . .  1 day ago
ਕੈਪਟਨ ਵੱਲੋਂ ਪੰਜਾਬ ਦੇ ਸੰਸਦ ਮੈਂਬਰਾਂ ਨਾਲ ਮੁਲਾਕਾਤ
. . .  1 day ago
ਨਸ਼ੀਲੀਆਂ ਗੋਲੀਆਂ ਸਮੇਤ ਇੱਕ ਵਿਅਕਤੀ ਨੂੰ ਕੀਤਾ ਗਿਆ ਕਾਬੂ
. . .  1 day ago
ਪੰਜਾਬ ਨੂੰ ਤਬਾਹੀ ਦੇ ਕੰਡੇ 'ਤੇ ਲਿਆਏ ਅਕਾਲੀ ਅਤੇ ਕਾਂਗਰਸੀਏ -ਬੈਂਸ
. . .  1 day ago
ਕਰਨਾਟਕ ਦੇ ਬਾਗ਼ੀ ਵਿਧਾਇਕਾਂ ਦੀ ਅਰਜ਼ੀ 'ਤੇ ਸੁਪਰੀਮ ਕੋਰਟ ਵਲੋਂ ਕੱਲ੍ਹ ਸੁਣਾਇਆ ਜਾਵੇਗਾ ਫ਼ੈਸਲਾ
. . .  1 day ago
ਭੇਦਭਰੇ ਹਾਲਾਤ 'ਚ ਮਿਲੀ ਔਰਤ ਅਤੇ ਮਾਸੂਮ ਬੱਚੀ ਦੀ ਲਾਸ਼
. . .  1 day ago
ਤਪਾ ਖੇਤਰ 'ਚ ਤੇਜ਼ ਮੀਂਹ ਕਾਰਨ ਪਾਣੀ 'ਚ ਡੁੱਬੀ ਸੈਂਕੜੇ ਏਕੜ ਝੋਨੇ ਦੀ ਫ਼ਸਲ
. . .  1 day ago
22 ਜੁਲਾਈ ਨੂੰ ਮੁੱਖ ਮੰਤਰੀ ਦੀ ਕੋਠੀ ਅੱਗੇ ਦਿੱਤਾ ਜਾਵੇਗਾ ਧਰਨਾ
. . .  1 day ago
ਪਾਣੀ ਦਾ ਫਲੋ ਵਧਣ ਕਾਰਨ ਪਟਿਆਲਾ 'ਚ ਖ਼ਾਲੀ ਕਰਵਾਈਆਂ ਗਈਆਂ ਕਾਲੋਨੀਆਂ
. . .  1 day ago
ਨੇਪਾਲ 'ਚ ਆਏ ਹੜ੍ਹ ਕਾਰਨ 78 ਲੋਕਾਂ ਦੀ ਮੌਤ
. . .  1 day ago
ਮੁੰਬਈ ਇਮਾਰਤ ਹਾਦਸਾ : ਮਲਬੇ ਹੇਠੋਂ ਕੱਢਿਆ ਗਿਆ ਮਾਸੂਮ ਬੱਚਾ
. . .  1 day ago
ਅਸਮ 'ਚ ਹੜ੍ਹ ਦਾ ਕਹਿਰ ਜਾਰੀ, ਲੋਕਾਂ ਨੂੰ ਨਹੀਂ ਮਿਲ ਰਹੀ ਸਰਕਾਰੀ ਸਹਾਇਤਾ
. . .  1 day ago
ਦਿੱਲੀ : ਬੁੱਧਵਾਰ ਨੂੰ ਹੋਵੇਗੀ ਕੇਂਦਰੀ ਮੰਤਰੀ ਮੰਡਲ ਦੀ ਬੈਠਕ
. . .  1 day ago
ਬੱਸ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ 'ਚ ਦੋ ਲੋਕਾਂ ਦੀ ਮੌਤ
. . .  1 day ago
ਦਿੱਲੀ ਪੁਲਿਸ ਵੱਲੋਂ ਨਸ਼ਾ ਤਸਕਰ ਕਰਨ ਖੰਨਾ ਗ੍ਰਿਫ਼ਤਾਰ
. . .  1 day ago
ਸੜਕ ਹਾਦਸੇ 'ਚ ਪਤੀ-ਪਤਨੀ ਅਤੇ ਬੱਚੇ ਸਮੇਤ ਪੰਜ ਜ਼ਖ਼ਮੀ
. . .  1 day ago
ਮੁੰਬਈ ਇਮਾਰਤ ਹਾਦਸਾ : ਦੋ ਲੋਕਾਂ ਦੀ ਮੌਤ
. . .  1 day ago
ਕਰਜ਼ੇ ਤੋਂ ਪਰੇਸ਼ਾਨ ਨੌਜਵਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  1 day ago
ਮੁੰਬਈ ਇਮਾਰਤ ਹਾਦਸਾ : ਰਾਹਤ ਅਤੇ ਬਚਾਅ ਕਾਰਜ ਜੰਗੀ ਪੱਧਰ 'ਤੇ ਜਾਰੀ
. . .  1 day ago
ਸ਼੍ਰੋਮਣੀ ਕਮੇਟੀ ਵਲੋਂ ਉਤਸ਼ਾਹ ਨਾਲ ਮਨਾਇਆ ਗਿਆ ਭਾਈ ਤਾਰੂ ਸਿੰਘ ਦਾ ਸ਼ਹੀਦੀ ਦਿਹਾੜਾ
. . .  1 day ago
ਬਿਹਾਰ 'ਚ ਹੜ੍ਹ ਕਾਰਨ 25 ਲੋਕਾਂ ਦੀ ਹੋਈ ਮੌਤ- ਨਿਤੀਸ਼ ਕੁਮਾਰ
. . .  1 day ago
130 ਮਿ. ਮੀ. ਮੀਂਹ ਨੇ ਡੁਬੋਇਆ ਬਠਿੰਡਾ, ਸ਼ਹਿਰ 'ਚ ਬਣੇ ਹੜ੍ਹਾਂ ਵਰਗੇ ਹਾਲਾਤ
. . .  1 day ago
ਮੁੰਬਈ 'ਚ ਡਿੱਗੀ ਚਾਰ ਮੰਜ਼ਿਲਾ ਇਮਾਰਤ, ਮਲਬੇ ਹੇਠਾਂ 'ਚ ਕਈ ਲੋਕਾਂ ਦੇ ਦੱਬੇ ਹੋਣ ਦਾ ਖ਼ਦਸ਼ਾ
. . .  1 day ago
ਬਾਗ਼ੀ ਵਿਧਾਇਕਾ ਦਾ ਅਸਤੀਫ਼ਾ ਸਵੀਕਾਰ ਕਰਨ ਸਪੀਕਰ- ਮੁਕੁਲ ਰੋਹਤਗੀ
. . .  1 day ago
ਬਠਿੰਡਾ ਪੁਲਿਸ ਨੇ ਕੀਤਾ ਗ਼ੈਰ-ਕਾਨੂੰਨੀ ਡਰੱਗ ਰੈਕੇਟ ਦਾ ਪਰਦਾਫਾਸ਼, ਮੁੱਖ ਦੋਸ਼ੀ ਗ੍ਰਿਫ਼ਤਾਰ
. . .  1 day ago
ਖ਼ਾਲਸਾ ਸੰਘਰਸ਼ ਜਥੇਬੰਦੀ ਪੰਜਾਬ ਦੇ ਮੁਖੀ 'ਤੇ ਜਾਨਲੇਵਾ ਹਮਲਾ
. . .  1 day ago
ਇੰਡੋਨੇਸ਼ੀਆ 'ਚ ਲੱਗੇ ਭੂਚਾਲ ਦੇ ਝਟਕੇ, ਨੁਕਸਾਨੇ ਗਏ ਪ੍ਰਾਚੀਨ ਹਿੰਦੂ ਮੰਦਰ
. . .  1 day ago
ਤਲਵੰਡੀ ਸਾਬੋ ਅਤੇ ਆਲੇ-ਦੁਆਲੇ ਦੇ ਇਲਾਕਿਆਂ 'ਚ ਤੜਕਸਾਰ ਤੋਂ ਪੈ ਰਹੇ ਮੀਂਹ ਨੇ ਖੋਲ੍ਹੀ ਪ੍ਰਬੰਧਾਂ ਦੀ ਪੋਲ
. . .  1 day ago
ਕਰਨਾਟਕ ਸਿਆਸੀ ਸੰਕਟ : ਬਾਗ਼ੀ ਵਿਧਾਇਕਾਂ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਸ਼ੁਰੂ
. . .  1 day ago
ਮਾਣਹਾਨੀ ਦੇ ਮਾਮਲੇ 'ਚ ਕੇਜਰੀਵਾਲ ਅਤੇ ਸਿਸੋਦੀਆ ਨੂੰ ਮਿਲੀ ਜ਼ਮਾਨਤ
. . .  1 day ago
ਮਾਨਸੂਨ ਦੇ ਪਹਿਲੇ ਮੀਂਹ ਕਾਰਨ ਜਲ-ਥਲ ਹੋਇਆ ਸ੍ਰੀ ਮੁਕਤਸਰ ਸਾਹਿਬ
. . .  1 day ago
ਭਾਰੀ ਮੀਂਹ ਕਾਰਨ ਮਕਾਨ ਦੀ ਡਿੱਗੀ ਛੱਤ, ਦੋ ਬੱਚਿਆਂ ਦੀ ਮੌਤ ਅਤੇ ਕਈ ਜ਼ਖ਼ਮੀ
. . .  1 day ago
ਢਿੱਗਾਂ ਡਿੱਗਣ ਕਾਰਨ ਬੰਦ ਹੋਇਆ ਰਿਸ਼ੀਕੇਸ਼-ਬਦਰੀਨਾਥ ਹਾਈਵੇਅ
. . .  1 day ago
ਭਾਜਪਾ ਸੰਸਦੀ ਦਲ ਦੀ ਬੈਠਕ ਸ਼ੁਰੂ
. . .  1 day ago
ਪੁੱਤਰ ਵੱਲੋਂ ਬਜ਼ੁਰਗ ਬਾਪ ਦਾ ਕਤਲ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 13 ਜੇਠ ਸੰਮਤ 551
ਿਵਚਾਰ ਪ੍ਰਵਾਹ: ਸਾਡਾ ਸਭ ਤੋਂ ਵੱਡਾ ਦੁਸ਼ਮਣ ਸਾਡੀਆਂ ਬੇਕਾਬੂ ਖਾਹਿਸ਼ਾਂ ਹਨ। -ਅਗਿਆਤ

ਤਾਜ਼ਾ ਖ਼ਬਰਾਂ

ਦੁਬਈ ਤੋਂ ਪੁੱਜੇ ਯਾਤਰੀ ਕੋਲੋਂ ਕਰੀਬ 18 ਲੱਖ ਦਾ ਸੋਨਾ ਬਰਾਮਦ

ਰਾਜਾਸਾਂਸੀ, 27 ,(ਹੇਰ/ਹਰਦੀਪ ਸਿੰਘ ਖੀਵਾ) ਦੁਬਈ ਤੋਂ ਰਵਾਨਾ ਹੋਏ ਇੱਕ ਯਾਤਰੀ ਵੱਲੋਂ ਸੋਨੇ ਦੀ ਖੇਪ ਲੈ ਕੇ ਅੰਮ੍ਰਿਤਸਰ ਪੁੱਜਣ ਦੀ ਡੀ.ਆਰ.ਆਈ (ਡਾਇਰੈਕਟਰੇਟ ਆਫ਼ ਰੈਵੀਨਿਊ ਇੰਟੈਲੀਜੈਂਸ) ਅਧਿਕਾਰੀਆਂ ਨੂੰ ਅਗਾਊਂ ਸੂਚਨਾ ਮਿਲਣ ਤੇ ਕਸਟਮ ਅਧਿਕਾਰੀਆਂ ਨਾਲ ਤਾਲਮੇਲ ਕਰਕੇ ਤਲਾਸ਼ੀ ਦੌਰਾਨ 550 ਗ੍ਰਾਮ ਸੋਨਾ ਬਰਾਮਦ ਕੀਤਾ ਗਿਆ ਜਿਸ ਦੀ ਬਾਜ਼ਾਰੀ ਕੀਮਤ ਕਰੀਬ 18 ਲੱਖ ਦੱਸੀ ਜਾਂਦੀ ਹੈ। ਉਕਤ ਯਾਤਰੀ ਨੂੰ ਕਾਬੂ ਕਰਨ ਉਪਰੰਤ ਡੀ.ਆਰ.ਆਈ ਦੇ ਅਧਿਕਾਰੀ ਹੋਰ ਪੁੱਛ ਗਿੱਛ ਕਰਨ ਲਈ ਮੁੱਖ ਦਫ਼ਤਰ ਲਈ ਰਵਾਨਾ ਹੋ ਗਏ।

ਨਹਿਰ 'ਚੋਂ ਇੱਕ ਅਣਪਛਾਤੇ ਵਿਅਕਤੀ ਦੀ ਮਿਲੀ ਲਾਸ਼

ਦਿੜ੍ਹਬਾ ਮੰਡੀ, 27 ਮਈ (ਹਰਬੰਸ ਸਿੰਘ ਛਾਜਲੀ) - ਪਿੰਡ ਨੀਲੋਵਾਲ ਦੇ ਕੋਲ ਦੀ ਲੰਘਦੀ ਨਹਿਰ 'ਚੋਂ ਇੱਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ ਹੈ। ਥਾਣਾ ਮੁੱਖ ਅਫ਼ਸਰ ਛਾਜਲੀ ਸੁਰਿੰਦਰ ਭੱਲਾ ਨੇ ਦੱਸਿਆ ਕਿ ਮ੍ਰਿਤਕ ਦੀ ਉਮਰ 40-45 ਸਾਲ ਹੈ। ਮ੍ਰਿਤਕ ਦੀ ਸੱਜੀ ਬਾਂਹ ਤੇ ਸੁਖਚੈਨ ...

ਪੂਰੀ ਖ਼ਬਰ »

ਕੈਪਟਨ ਨੇ ਸੁਨੀਲ ਜਾਖੜ ਦੇ ਅਸਤੀਫ਼ੇ ਨੂੰ ਬੇਲੋੜਾ ਦਿੱਤਾ ਕਰਾਰ

ਨਵੀਂ ਦਿੱਲੀ, 27 ਮਈ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੁਨੀਲ ਜਾਖੜ ਨੇ ਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ੇ ਨੂੰ ਬੇਲੋੜਾ ਕਰਾਰ ਦਿੱਤਾ ਹੈ। ਕੈਪਟਨ ਦਾ ਕਹਿਣਾ ਹੈ ਕਿ ਸੂਬੇ 'ਚ ਪਾਰਟੀ ਪ੍ਰਭਾਵਸ਼ਾਲੀ ਪ੍ਰਦਰਸ਼ਨ ਰਿਹਾ ...

ਪੂਰੀ ਖ਼ਬਰ »

ਦਿੱਲੀ ਹਾਈਕੋਰਟ 'ਚ ਬੀ.ਸੀ.ਸੀ.ਆਈ ਅਤੇ ਆਈ.ਪੀ.ਐਲ ਦੀ ਨਿਲਾਮੀ ਪ੍ਰਕਿਰਿਆ ਦੇ ਖ਼ਿਲਾਫ਼ ਸੁਣਵਾਈ ਮੁਲਤਵੀ

ਨਵੀਂ ਦਿੱਲੀ, 27 ਮਈ- ਦਿੱਲੀ ਹਾਈਕੋਰਟ ਨੇ ਬੀ.ਸੀ.ਸੀ.ਆਈ. ਅਤੇ ਆਈ.ਪੀ.ਐਲ ਦੀ ਨਿਲਾਮੀ ਪ੍ਰਕਿਰਿਆ ਦੇ ਖ਼ਿਲਾਫ਼ ਜਨਹਿਤ ਪਟੀਸ਼ਨ 'ਤੇ ਸੁਣਵਾਈ ਮੁਲਤਵੀ ਕਰ ਦਿੱਤੀ ਹੈ। ਹੁਣ ਇਸ 'ਤੇ ਅਗਲੀ ਸੁਣਵਾਈ 26 ਜੁਲਾਈ ਨੂੰ ...

ਪੂਰੀ ਖ਼ਬਰ »

ਰੋੜੀ ਕਪੂਰਾ ਦੇ ਕਿਸਾਨਾਂ ਅਤੇ ਲੋਕਾਂ ਨੇ ਸੂਬਾ ਸਰਕਾਰ ਤੇ ਪੁਲਿਸ ਦਾ ਅਰਥੀ ਫੂਕ ਮੁਜ਼ਾਹਰਾ ਕੀਤਾ

ਜੈਤੋ, 27 ਮਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਜਨਤਕ ਜਮਹੂਰੀ ਜਥੇਬੰਦੀਆਂ ਅਤੇ ਇਨਸਾਫ਼ ਪਸੰਦ ਲੋਕਾਂ ਵੱਲੋਂ ਪਿੰਡ ਰੋੜੀ ਕਪੂਰਾ ਵਿਖੇ ਸੀ.ਆਈ.ਏ. ਸਟਾਫ਼ ਫ਼ਰੀਦਕੋਟ ਵਿਚ ਹੋਈ 22 ਸਾਲਾ ਨੌਜਵਾਨ ਜਸਪਾਲ ਸਿੰਘ ਦੀ ਹੋਈ ਹਿਰਾਸਤੀ ਮੌਤ ਕਾਂਡ ਨੂੰ ਲੈ ਕੇ ...

ਪੂਰੀ ਖ਼ਬਰ »

ਸਕੂਲ ਫ਼ੀਸ ਸੰਬੰਧੀ ਵਿਦਿਆਰਥੀ ਦੇ ਹੱਥ 'ਤੇ ਮੁਹਰ ਲਗਾਉਣ ਦੇ ਮਾਮਲੇ 'ਚ ਪ੍ਰਸ਼ਾਸਨ ਵੱਲੋਂ ਜਾਂਚ ਟੀਮ ਦਾ ਗਠਨ

ਲੁਧਿਆਣਾ, 27 ਮਈ- ਪੰਜਾਬ ਦੇ ਲੁਧਿਆਣਾ ਦੇ ਇਕ ਨਿੱਜੀ ਸਕੂਲ 'ਚ ਫ਼ੀਸ ਜਮ੍ਹਾ ਨਾ ਕਰਵਾਉਣ 'ਤੇ ਵਿਦਿਆਰਥੀ ਦੇ ਹੱਥ 'ਤੇ ਮੁਹਰ ਲਗਾਉਣ ਵਾਲੇ ਮਾਮਲੇ 'ਚ ਪ੍ਰਸ਼ਾਸਨ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਲੁਧਿਆਣਾ ਪ੍ਰਸ਼ਾਸਨ ਵੱਲੋਂ ਇਸ ਮਾਮਲੇ ਦੀ ਜਾਂਚ ਦੇ ਲਈ ਦੋ ਮੈਂਬਰੀ ਟੀਮ ਦਾ ...

ਪੂਰੀ ਖ਼ਬਰ »

ਨੌਜਵਾਨਾਂ ਵੱਲੋਂ ਯੂਨੀਵਰਸਿਟੀ ਦੀ ਵਿਦਿਆਰਥਣ ਨਾਲ ਸਮੂਹਿਕ ਜਬਰ ਜਨਾਹ

ਫ਼ਤਹਿਗੜ੍ਹ ਸਾਹਿਬ, 27 ਮਈ (ਭੂਸ਼ਨ ਸੂਦ, ਅਰੁਣ ਆਹੂਜਾ)- ਫ਼ਤਹਿਗੜ੍ਹ ਸਾਹਿਬ ਦੀ ਇਕ ਨਾਮਵਰ ਯੂਨੀਵਰਸਿਟੀ ਦੀ ਵਿਦਿਆਰਥਣ ਨਾਲ 3 ਨੌਜਵਾਨਾਂ ਵੱਲੋਂ ਸਮੂਹਿਕ ਜਬਰ ਜਨਾਹ ਕਰਨ ਦੀ ਸੂਚਨਾ ਮਿਲੀ ਹੈ ਜਿਸ ਸਬੰਧ 'ਚ ਥਾਣਾ ਫ਼ਤਹਿਗੜ੍ਹ ਸਾਹਿਬ ਦੀ ਪੁਲਿਸ ਨੇ 19 ਸਾਲਾ ਜਸਨੀਤ ਕੌਰ ...

ਪੂਰੀ ਖ਼ਬਰ »

ਸੁਲਤਾਨਵਿੰਡ 'ਚ ਚਲੀਆਂ ਗੋਲੀਆ ਨਾਲ ਇਲਾਕੇ 'ਚ ਅੰਦਰ ਦਹਿਸ਼ਤ ਦਾ ਮਾਹੌਲ

ਸੁਲਤਾਨਵਿੰਡ, 27 ਮਈ (ਗੁਰਨਾਮ ਸਿੰਘ ਬੁੱਟਰ)- ਅੰਮ੍ਰਿਤਸਰ ਨਗਰੀ ਦੇ ਇਤਿਹਾਸਕ ਪਿੰਡ ਸੁਲਤਾਨਵਿੰਡ ਦੀ ਪੱਤੀ ਵਿਖੇ ਗੋਲੀਆਂ ਚੱਲਣ ਨਾਲ ਜਿੱਥੇ ਪਿੰਡ 'ਚ ਦਹਿਸ਼ਤ ਦਾ ਮਾਹੌਲ ਹੈ। ਉੱਥੇ ਹੀ ਇਲਾਕਾ ਵਾਸੀ ਸਹਿਮੇ ਵੀ ਹੋਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਦੇ ...

ਪੂਰੀ ਖ਼ਬਰ »

6 ਵਜੇ ਹੋਵੇਗਾ ਅਜੇ ਦੇਵਗਨ ਦੇ ਪਿਤਾ ਵੀਰੂ ਦੇਵਗਨ ਦਾ ਅੰਤਿਮ ਸਸਕਾਰ

ਮੁੰਬਈ, 27 ਮਈ- ਬਾਲੀਵੁੱਡ ਦੇ ਮਸ਼ਹੂਰ ਸਟੰਟ ਕੋਰੀਓਗ੍ਰਾਫ਼ਰ ਅਤੇ ਬਾਲੀਵੁੱਡ ਅਦਾਕਾਰ ਅਜੇ ਦੇਵਗਨ ਦੇ ਪਿਤਾ ਵੀਰੂ ਦੇਵਗਨ ਦਾ ਅੱਜ ਦੇਹਾਂਤ ਹੋ ਗਿਆ । ਉਨ੍ਹਾਂ ਦਾ ਦਾ ਅੰਤਿਮ ਸਸਕਾਰ ਅੱਜ ਸ਼ਾਮੀਂ 6 ਵਜੇ ਮੁੰਬਈ ਦੇ ਵਿਲੇ ਪਾਰਲੇ ਸ਼ਮਸ਼ਾਨਘਾਟ 'ਚ ਕੀਤਾ ...

ਪੂਰੀ ਖ਼ਬਰ »

29 ਮਈ ਨੂੰ ਅਰੁਣਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ ਪੇਮਾ ਖਾਂਡੂ

ਈਟਾਨਗਰ, 27 ਮਈ- ਪੇਮਾ ਖਾਂਡੂ ਆਉਣ ਵਾਲੀ 29 ਮਈ ਨੂੰ ਅਰੁਣਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਇਸ ਸੰਬੰਧੀ ਜਾਣਕਾਰੀ ਭਾਜਪਾ ਨੇਤਾ ਕਿਰਨ ਰਿਜਿਜੂ ਵਲੋਂ ਦਿੱਤੀ ਗਈ ...

ਪੂਰੀ ਖ਼ਬਰ »

ਆਈ.ਜੀ. ਕੁੰਵਰ ਵਿਜੈ ਪ੍ਰਤਾਪ ਸਿੰਘ ਦੀ ਨਵੇਂ ਵਿਭਾਗ 'ਚ ਹੋਈ ਨਿਯੁਕਤੀ

ਚੰਡੀਗੜ੍ਹ, 27 ਮਈ- ਪੰਜਾਬ ਸਰਕਾਰ ਨੇ ਅੱਜ ਆਈ.ਪੀ.ਐਸ ਅਧਿਕਾਰੀ ਕੁੰਵਰ ਵਿਜੈ ਪ੍ਰਤਾਪ ਸਿੰਘ ਦੇ ਤਬਾਦਲੇ ਅਤੇ ਤਾਇਨਾਤੀ ਦੇ ਹੁਕਮ ਜਾਰੀ ਕੀਤੇ ਹਨ। ਇੱਥੇ ਜਾਰੀ ਇੱਕ ਬਿਆਨ 'ਚ ਸਰਕਾਰ ਨੇ ਕੁੰਵਰ ਵਿਜੈ ਪ੍ਰਤਾਪ ਸਿੰਘ ਨੂੰ ਸੰਗਠਿਤ ਅਪਰਾਧ ਕੰਟਰੋਲ ਯੂਨਿਟ(ਓ.ਸੀ.ਸੀ.ਯੂ) ...

ਪੂਰੀ ਖ਼ਬਰ »

ਮੈਨੂੰ ਸਿਆਸੀ ਤੌਰ 'ਤੇ ਖ਼ਤਮ ਕਰਨ ਦੀ ਕੀਤੀ ਜਾ ਰਹੀ ਹੈ ਸਾਜ਼ਿਸ਼- ਜੀ. ਕੇ.

ਨਵੀਂ ਦਿੱਲੀ, 27 ਮਈ (ਜਗਤਾਰ ਸਿੰਘ)- ਸ਼੍ਰੋਮਣੀ ਅਕਾਲੀ ਦਲ 'ਚੋਂ ਬਾਹਰ ਕੱਢੇ ਜਾਣ ਦੀਆਂ ਖ਼ਬਰਾਂ ਦੇ ਚੱਲਦਿਆਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ. ਕੇ. ਨੇ ਕਿਹਾ ਕਿ ਉਨ੍ਹਾਂ ਨੂੰ ਸਿਆਸੀ ਤੌਰ 'ਤੇ ਖ਼ਤਮ ਕਰਨ ਦੀ ਸਾਜ਼ਿਸ਼ ਕੀਤੀ ...

ਪੂਰੀ ਖ਼ਬਰ »

ਦੁੱਖ ਵੰਡਾਉਣ ਲਈ ਅਜੇ ਦੇਵਗਨ ਦੇ ਘਰ ਪਹੁੰਚੇ ਸ਼ਾਹਰੁਖ਼ ਅਤੇ ਸੰਨੀ ਦਿਓਲ ਸਮੇਤ ਕਈ ਬਾਲੀਵੁੱਡ ਸਿਤਾਰੇ

ਮੁੰਬਈ, 27 ਮਈ- ਬਾਲੀਵੁੱਡ ਦੇ ਮਸ਼ਹੂਰ ਸਟੰਟ ਕੋਰੀਓਗ੍ਰਾਫ਼ਰ ਅਤੇ ਬਾਲੀਵੁੱਡ ਅਦਾਕਾਰ ਅਜੇ ਦੇਵਗਨ ਦੇ ਪਿਤਾ ਵੀਰੂ ਦੇਵਗਨ ਦਾ ਅੱਜ ਦੇਹਾਂਤ ਹੋ ਗਿਆ। ਜਾਣਕਾਰੀ ਮੁਤਾਬਕ ਉਨ੍ਹਾਂ ਦੀ ਸਿਹਤ ਖ਼ਰਾਬ ਸੀ ਅਤੇ ਉਨ੍ਹਾਂ ਨੂੰ ਮੁੰਬਈ ਦੇ ਇੱਕ ਹਸਪਤਾਲ 'ਚ ਦਾਖ਼ਲ ਕਰਾਇਆ ਗਿਆ ...

ਪੂਰੀ ਖ਼ਬਰ »

ਵਿਸ਼ਵ ਦੀ ਤੀਜੀ ਆਰਥਿਕ ਸ਼ਕਤੀ ਬਣਨ ਲਈ ਕਰਾਂਗੇ ਕੰਮ- ਮੋਦੀ

ਲਖਨਊ, 27 ਮਈ- ਲੋਕ ਸਭਾ ਚੋਣਾਂ 'ਚ ਭਾਜਪਾ ਦੀ ਭਾਰੀ ਬਹੁਮਤ ਨਾਲ ਮਿਲੀ ਜਿੱਤ ਨੂੰ 'ਵੋਟ ਬੈਂਕ ਦੀ ਰਾਜਨੀਤੀ' ਦੇ ਵਿਨਾਸ਼ ਦੀ ਸ਼ੁਰੂਆਤ ਕਰਾਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਭਾਰਤ ਨੂੰ ਦੁਨੀਆ ਦੀ ਤੀਜੀ ਵੱਡੀ ਅਰਥ ਵਿਵਸਥਾ ਬਣਾਉਣ ...

ਪੂਰੀ ਖ਼ਬਰ »

ਲੁੱਕ ਆਊਟ ਨੋਟਿਸ ਜਾਰੀ ਕੀਤੇ ਜਾਣ ਦੇ ਬਾਵਜੂਦ ਸੀ.ਬੀ.ਆਈ ਸਾਹਮਣੇ ਪੇਸ਼ ਨਹੀਂ ਹੋਏ ਰਾਜੀਵ ਕੁਮਾਰ

ਨਵੀਂ ਦਿੱਲੀ, 27 ਮਈ- ਸੀ.ਬੀ.ਆਈ. ਵੱਲੋਂ ਐਤਵਾਰ ਨੂੰ ਆਈ.ਪੀ.ਐੱਸ.ਅਧਿਕਾਰੀ ਅਤੇ ਕੋਲਕਾਤਾ ਦੇ ਸਾਬਕਾ ਪੁਲਿਸ ਕਮਿਸ਼ਨਰ ਰਾਜੀਵ ਕੁਮਾਰ ਨੂੰ ਸ਼ਾਰਦਾ ਚਿੱਟ ਫ਼ੰਡ ਘੋਟਾਲਾ ਮਾਮਲੇ 'ਚ ਲੁੱਕ ਆਊਟ ਨੋਟਿਸ ਜਾਰੀ ਕੀਤਾ ਗਿਆ ਸੀ। ਇਸ ਨੋਟਿਸ ਦੇ ਜਾਰੀ ਕੀਤੇ ਜਾਣ ਦੇ ਬਾਵਜੂਦ ...

ਪੂਰੀ ਖ਼ਬਰ »

ਕਰਤਾਰਪੁਰ ਲਾਂਘੇ ਸੰਬੰਧੀ ਹੋਈ ਬੈਠਕ 'ਚ ਭਾਰਤ ਵਲੋਂ ਰੱਖੀ ਪੁਲ ਬਣਾਉਣ ਦੀ ਮੰਗ ਨੂੰ ਪਾਕਿ ਨੇ ਠੁਕਰਾਇਆ

ਬਟਾਲਾ, 27 ਮਈ (ਕਾਹਲੋਂ)- ਕਰਤਾਰਪੁਰ ਸਾਹਿਬ ਲਾਂਘੇ ਨੂੰ ਲੈ ਕੇ ਅੱਜ ਡੇਰਾ ਬਾਬਾ ਨਾਨਕ ਦੀ ਕੌਮਾਂਤਰੀ ਸਰਹੱਦ ਦੀ ਜ਼ੀਰੋ ਲਾਈਨ 'ਤੇ ਪਾਕਿਸਤਾਨ ਅਤੇ ਭਾਰਤ ਦੇ ਤਕਨੀਕੀ ਅਧਿਕਾਰੀਆਂ ਦੀ ਹੋਈ ਬੈਠਕ ਬੇਸਿੱਟਾ ਰਹੀ। ਇਸ ਬੈਠਕ 'ਚ ਭਾਰਤੀ ਅਧਿਕਾਰੀਆਂ ਵਲੋਂ ਐੱਲ. ਓ. ਸੀ. ...

ਪੂਰੀ ਖ਼ਬਰ »

ਪੰਜਾਬ ਸਰਕਾਰ ਜਸਪਾਲ ਸਿੰਘ ਕਤਲ ਕਾਂਡ ਦੀ ਜਾਂਚ ਸੀ.ਬੀ.ਆਈ ਨੂੰ ਸੌਂਪੇ - ਅਮਨ ਅਰੋੜਾ

ਫ਼ਰੀਦਕੋਟ, 27 ਮਈ (ਜਸਵੰਤ ਪੁਰਬਾ, ਸਰਬਜੀਤ ਸਿੰਘ)- ਪੁਲਿਸ ਹਿਰਾਸਤ 'ਚ ਹੋਈ ਨੌਜਵਾਨ ਜਸਪਾਲ ਸਿੰਘ ਦੀ ਮੌਤ ਦੀ ਜਾਂਚ, ਲਾਸ਼ ਦੀ ਬਰਾਮਦਗੀ ਤੇ ਦੋਸ਼ੀ ਪੁਲਿਸ ਵਾਲਿਆਂ ਨੂੰ ਸਜਾ ਦਿਵਾਉਣ ਲਈ ਐਕਸ਼ਨ ਕਮੇਟੀ ਦੀ ਅਗਵਾਈ 'ਚ ਜ਼ਿਲ੍ਹਾ ਪੁਲਿਸ ਮੁਖੀ ਦੇ ਦਫ਼ਤਰ ਅੱਗੇ ਦਿੱਤੇ ਜਾ ਰਹੇ ...

ਪੂਰੀ ਖ਼ਬਰ »

ਲੁਧਿਆਣਾ 'ਚ ਸਾਈਕਲ ਫ਼ੈਕਟਰੀ ਨੂੰ ਲੱਗੀ ਭਿਆਨਕ ਅੱਗ

ਲੁਧਿਆਣਾ, 27 ਮਈ- ਪੰਜਾਬ ਦੇ ਲੁਧਿਆਣਾ 'ਚ ਇੱਕ ਸਾਈਕਲ ਫ਼ੈਕਟਰੀ ਨੂੰ ਭਿਆਨਕ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਮੌਕੇ 'ਤੇ ਪਹੁੰਚੇ ਅੱਗ ਬੁਝਾਊ ਦਸਤਿਆਂ ਵੱਲੋਂ ਅੱਗ 'ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਜਾਰੀ ...

ਪੂਰੀ ਖ਼ਬਰ »

ਸਿੱਧੂ ਪੰਜਾਬ ਦੇ ਨਹੀਂ, ਬਲਕਿ ਪੂਰੇ ਦੇਸ਼ ਦੇ ਨੇਤਾ ਹਨ- ਬ੍ਰਹਮਪੁਰਾ

ਜਲੰਧਰ, 27 ਮਈ (ਚਿਰਾਗ)- ਜਲੰਧਰ ਦੇ ਸਰਕਟ ਹਾਊਸ ਵਿਖੇ ਅੱਜ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਪ੍ਰੈੱਸ ਕਾਨਫ਼ਰੰਸ ਕਰਦਿਆਂ ਕਿਹਾ ਕਿ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਸਾਫ਼ ਅਕਸ ਵਾਲੇ ਨੇਤਾ ਹਨ। ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਗੁਆਂਢੀ ਨੌਜਵਾਨ ਨੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਕੇ ਵੱਢੇ ਲੜਕੀ ਦੇ ਹੱਥ

ਸ੍ਰੀ ਮੁਕਤਸਰ ਸਾਹਿਬ, 27 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਸਰਾਏਨਾਗਾ ਵਿਖੇ ਇੱਕ ਗੁਆਂਢੀ ਨੌਜਵਾਨ ਲੜਕੀ ਦੇ ਘਰ ਕੰਧ ਟੱਪ ਕੇ ਦਾਖਲ ਹੋਇਆ ਅਤੇ ਘਰ ਵਿਚ ਕੱਪੜੇ ਪ੍ਰੈੱਸ ਕਰ ਰਹੀ ਲੜਕੀ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਕੇ ਸਖ਼ਤ ...

ਪੂਰੀ ਖ਼ਬਰ »

ਪਠਾਨਕੋਟ ਸਿਟੀ ਰੇਲਵੇ ਸਟੇਸ਼ਨ ਤੋਂ ਹੈਰੋਇਨ ਸਣੇ ਇੱਕ ਵਿਅਕਤੀ ਕਾਬੂ

ਪਠਾਨਕੋਟ, 27 ਮਈ (ਸੰਧੂ)- ਪਠਾਨਕੋਟ ਕੈਂਟ ਰੇਲਵੇ ਸਟੇਸ਼ਨ ਤੋਂ ਜੀ. ਆਰ. ਪੀ. ਪੁਲਿਸ ਵਲੋਂ 150 ਗ੍ਰਾਮ ਹੈਰੋਇਨ ਸਮੇਤ ਇੱਕ ਨੌਜਵਾਨ ਨੂੰ ਕਾਬੂ ਕੀਤਾ ਗਿਆ ਹੈ। ਪੁਲਿਸ ਵਲੋਂ ਕਾਬੂ ਕੀਤੇ ਗਏ ਨੌਜਵਾਨ ਦੀ ਪਹਿਚਾਣ ਸ਼ੁਭੰਮ ਗੁਪਤਾ ਪੁੱਤਰ ਅਰਵਿੰਦ ਗੁਪਤਾ ਨਿਵਾਸੀ ਥਿਲਰ ...

ਪੂਰੀ ਖ਼ਬਰ »

ਨਹੀਂ ਰਹੇ ਅਜੇ ਦੇਵਗਨ ਦੇ ਪਿਤਾ ਵੀਰੂ ਦੇਵਗਨ

ਮੁੰਬਈ, 27 ਮਈ- ਬਾਲੀਵੁੱਡ ਅਦਾਕਾਰ ਅਜੇ ਦੇਵਗਨ ਦੇ ਪਿਤਾ ਵੀਰੂ ਦੇਵਗਨ ਦਾ ਅੱਜ ਦੇਹਾਂਤ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਸਿਹਤ ਪਿਛਲੇ ਕਾਫ਼ੀ ਸਮੇਂ ਤੋਂ ਖ਼ਰਾਬ ਸੀ, ਜਿਸ ਕਾਰਨ ਉਨ੍ਹਾਂ ਨੂੰ ਮੁੰਬਈ ਦੇ ਇੱਕ ਹਸਪਤਾਲ 'ਚ ਦਾਖ਼ਲ ਕਰਾਇਆ ਗਿਆ ਸੀ। ਇੱਥੇ ਅੱਜ ...

ਪੂਰੀ ਖ਼ਬਰ »

ਮਨੀ ਲਾਂਡਰਿੰਗ ਮਾਮਲੇ 'ਚ ਦਿੱਲੀ ਹਾਈਕੋਰਟ ਨੇ ਰਾਬਰਟ ਵਾਡਰਾ ਨੂੰ ਭੇਜਿਆ ਨੋਟਿਸ

ਨਵੀਂ ਦਿੱਲੀ, 27 ਮਈ- ਦਿੱਲੀ ਹਾਈਕੋਰਟ ਨੇ ਮਨੀ ਲਾਂਡਰਿੰਗ ਮਾਮਲੇ 'ਚ ਪ੍ਰਿਅੰਕਾ ਗਾਂਧੀ ਦੇ ਪਤੀ ਤੇ ਕਾਰੋਬਾਰੀ ਰਾਬਰਟ ਵਾਡਰਾ ਅਤੇ ਉਨ੍ਹਾਂ ਦੇ ਕਰੀਬੀ ਮਨੋਜ ਅਰੋੜਾ ਨੂੰ ਨੋਟਿਸ ਜਾਰੀ ਕੀਤੇ ਹਨ। ਅਦਾਲਤ ਨੇ ਇਹ ਨੋਟਿਸ ਈ. ਡੀ. (ਇਨਫੋਰਸਮੈਂਟ ਡਾਇਰੈਕਟੋਰੇਟ) ਦੀ ਉਸ ...

ਪੂਰੀ ਖ਼ਬਰ »

ਜੰਮੂ-ਕਸ਼ਮੀਰ 'ਚ ਫੌਜ ਨੇ ਨਕਾਰਾ ਕੀਤਾ ਆਈ. ਈ. ਡੀ., ਟਲਿਆ ਵੱਡਾ ਹਾਦਸਾ

ਸ੍ਰੀਨਗਰ, 27 ਮਈ- ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ 'ਚ ਜੰਮੂ-ਪੁੰਛ ਕੌਮੀ ਹਾਈਵੇਅ 'ਤੇ ਫੌਜ ਨੇ ਅੱਜ ਅਤਿ ਆਧੁਨਿਕ ਵਿਸਫੋਟਕ ਉਪਕਰਨ (ਆਈ. ਈ. ਡੀ.) ਨੂੰ ਨਕਾਰਾ ਕੀਤਾ ਹੈ। ਅਧਿਕਾਰਕ ਸੂਤਰਾਂ ਨੇ ਕਿਹਾ ਕਿ ਚਿੰਗੁਸ ਦੇ ਕੱਲਾਰ ਪਿੰਡ 'ਚ ਅੱਜ ਸਵੇਰੇ ਫੌਜ ਨੂੰ ਗਸ਼ਤ ਦੌਰਾਨ ...

ਪੂਰੀ ਖ਼ਬਰ »

ਵਿਕਾਸ ਕਾਰਜਾਂ ਦੀ ਸਮੀਖਿਆ ਲਈ ਕੇਜਰੀਵਾਲ ਵੱਲੋਂ ਕੈਬਨਿਟ ਨਾਲ ਬੈਠਕ

ਨਵੀਂ ਦਿੱਲੀ, 27 ਮਈ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੌਮੀ ਰਾਜਧਾਨੀ ਦਿੱਤੀ 'ਚ ਚੱਲ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ ਲਈ ਕੈਬਨਿਟ ਨਾਲ ਬੈਠਕ ਕੀਤੀ। ਕੈਬਨਿਟ 'ਚ ਦਿੱਲੀ ਸਰਕਾਰ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ, ਗੋਪਾਲ ਰਾਏ ਸਮੇਤ ਆਪ ਦੇ ...

ਪੂਰੀ ਖ਼ਬਰ »

ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਪਾਰਟੀ ਹਾਈ ਕਮਾਂਡ ਨੂੰ ਭੇਜਿਆ ਅਸਤੀਫ਼ਾ

ਅਬੋਹਰ, 27 ਮਈ (ਸੁਖਜਿੰਦਰ ਸਿੰਘ ਢਿੱਲੋਂ)- ਪੰਜਾਬ ਵਿਚ ਗੁਰਦਾਸਪੁਰ ਤੋਂ ਹੋਈ ਹਾਰ ਤੋਂ ਬਾਅਦ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਆਪਣਾ ਅਸਤੀਫ਼ਾ ਹਾਈਕਮਾਂਡ ਨੂੰ ਭੇਜ ਦਿੱਤਾ ਹੈ। ਜਾਖੜ ਦੇ ਸਿਆਸੀ ਸਕੱਤਰ ਨੇ ਇਸ ਗੱਲ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਇਹ ...

ਪੂਰੀ ਖ਼ਬਰ »

ਯੂਰਪੀਅਨ ਸੰਸਦੀ ਚੋਣਾਂ 'ਚ ਪੰਜਾਬੀ ਮੂਲ ਦੀ ਨੀਨਾ ਗਿੱਲ ਨੇ ਮੁੜ ਜਿੱਤ ਦਰਜ ਕੀਤੀ

ਲੰਡਨ, 27 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਵਿਸ਼ਵ ਦੀ ਸਭ ਤੋਂ ਵੱਡੀ ਲੋਕ-ਤੰਤਰ ਸੰਸਦ ਯੂਰਪੀਅਨ ਸੰਸਦ ਦੀ ਹੋਈ ਚੋਣ 'ਚ ਲੁਧਿਆਣਾ ਦੀ ਜਨਮੀ ਨੀਨਾ ਗਿੱਲ ਨੇ ਮੁੜ ਜਿੱਤ ਦਰਜ ਕੀਤੀ ਹੈ। ਨੀਨਾ ਗਿੱਲ ਨੂੰ ਵੈਸਟ ਮਿਡਲੈਂਡ ਦੇ ਹਲਕੇ ਤੋਂ ਜਿੱਤ ਪ੍ਰਾਪਤ ਹੋਈ ...

ਪੂਰੀ ਖ਼ਬਰ »

ਆਈ.ਐਸ.ਆਈ. ਨੇ ਪਠਾਨਕੋਟ ਰੇਲਵੇ ਸਟੇਸ਼ਨ ਉਡਾਉਣ ਦੀ ਦਿੱਤੀ ਧਮਕੀ

ਪਠਾਨਕੋਟ, 27 ਮਈ (ਆਸ਼ੀਸ਼ ਸ਼ਰਮਾ)- ਪਾਕਿਸਤਾਨ ਦੀ ਖ਼ੁਫ਼ੀਆ ਏਜੰਸੀ ਦੇ ਹਵਾਲੇ ਤੋਂ ਫ਼ਿਰੋਜ਼ਪੁਰ ਡਿਵੀਜ਼ਨ ਦੇ ਅਧੀਨ ਪਠਾਨਕੋਟ ਸਿਟੀ ਅਤੇ ਕੈਂਟ ਰੇਲਵੇ ਸਟੇਸ਼ਨ ਨੂੰ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਇਸ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਜੀ.ਆਰ.ਪੀ ਪਠਾਨਕੋਟ ਨੇ ਆਪਣੇ ...

ਪੂਰੀ ਖ਼ਬਰ »

ਯੂਰਪੀਅਨ ਸੰਸਦੀ ਚੋਣਾਂ 'ਚ ਸੱਤਾਧਾਰੀ ਪਾਰਟੀ ਦਾ ਸਭ ਤੋਂ ਮਾੜਾ ਪ੍ਰਦਰਸ਼ਨ, ਸਿਰਫ਼ 3 ਸੀਟਾਂ ਮਿਲੀਆਂ

ਲੰਡਨ, 27 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਵਿਸ਼ਵ ਦੀ ਸਭ ਤੋਂ ਵੱਡੀ ਲੋਕ-ਤੰਤਰ ਸੰਸਦ ਯੂਰਪੀਅਨ ਸੰਸਦ ਦੀ ਹੋਈ ਚੋਣ 'ਚ 28 ਦੇਸ਼ਾਂ ਦੇ 400 ਮਿਲੀਅਨ ਲੋਕਾਂ ਨੇ ਹਿੱਸਾ ਲਿਆ। ਯੂ. ਕੇ. ਵਲੋਂ ਯੂਰਪੀਅਨ ਸੰਸਦ 'ਚ 73 ਮੈਂਬਰ ਹੁੰਦੇ ਹਨ, ਜਿਨ੍ਹਾਂ 'ਚ ਇਸ ਵਾਰ ਯੂਰਪ ਨਾਲੋਂ ...

ਪੂਰੀ ਖ਼ਬਰ »

ਚੀਨ 'ਚ ਫ਼ੈਕਟਰੀ ਦੀ ਛੱਤ ਡਿੱਗਣ ਕਾਰਨ ਦੋ ਮੌਤਾਂ, 15 ਜ਼ਖਮੀ

ਬੀਜਿੰਗ, 27 ਮਈ- ਚੀਨ ਦੇ ਜਿਆਂਗਸ਼ੂ ਸੂਬੇ 'ਚ ਫ਼ੈਕਟਰੀ ਦੀ ਛੱਤ ਡਿੱਗਣ ਕਾਰਨ ਦੋ ਲੋਕਾਂ ਦੀ ਮੌਤ ਹੋ ਗਈ ਜਦਕਿ 15 ਹੋਰ ਜ਼ਖਮੀ ਹੋਏ ਹਨ। ਜ਼ਖਮੀ ਹੋਏ ਲੋਕਾਂ 'ਚੋਂ 5 ਦੀ ਹਾਲਤ ਗੰਭੀਰ ਦੱਸੀ ਜਾ ਰਹੀ ...

ਪੂਰੀ ਖ਼ਬਰ »

ਡੇਰਾ ਬਾਬਾ ਨਾਨਕ ਸਰਹੱਦ 'ਤੇ ਭਾਰਤ-ਪਾਕਿਸਤਾਨ ਅਧਿਕਾਰੀਆਂ ਦੀ ਬੈਠਕ ਸ਼ੁਰੂ

ਡੇਰਾ ਬਾਬਾ ਨਾਨਕ, 27 ਮਈ (ਹੀਰਾ ਸਿੰਘ ਮਾਂਗਟ)- ਕਰਤਾਰਪੁਰ ਸਾਹਿਬ ਲਾਂਘੇ ਨੂੰ ਲੈ ਕੇ ਡੇਰਾ ਬਾਬਾ ਨਾਨਕ ਦੀ ਕੌਮਾਂਤਰੀ ਸਰਹੱਦ ਦੀ ਜ਼ੀਰੋ ਲਾਈਨ 'ਤੇ ਅੱਜ ਪਾਕਿਸਤਾਨ ਅਤੇ ਭਾਰਤ ਦੋਹਾਂ ਦੇਸ਼ਾਂ ਦੇ ਤਕਨੀਕੀ ਅਧਿਕਾਰੀਆਂ ਦੀ ਬੈਠਕ ਸ਼ੁਰੂ ਹੋ ਗਈ ਹੈ। ਬੈਠਕ 'ਚ ਦੋਹਾਂ ...

ਪੂਰੀ ਖ਼ਬਰ »

ਪੀ. ਐੱਸ. ਗੋਲੇ ਨੇ ਸਿੱਕਮ ਦੇ ਮੁੱਖ ਮੰਤਰੀ ਦੇ ਰੂਪ 'ਚ ਚੁੱਕੀ ਸਹੁੰ

ਗੰਗਟੋਕ, 27 ਮਈ- ਸਿੱਕਮ ਕ੍ਰਾਂਤੀਕਾਰੀ ਮੋਰਚਾ (ਐੱਸ. ਕੇ. ਐੱਮ.) ਦੇ ਪ੍ਰਧਾਨ ਪ੍ਰੇਮ ਸਿੰਘ ਤਮਾਂਗ ਨੇ ਅੱਜ ਸਿੱਕਮ ਦੇ ਮੁੱਖ ਮੰਤਰੀ ਦੇ ਰੂਪ 'ਚ ਹਲਫ਼ ਲਿਆ। ਉਨ੍ਹਾਂ ਨੂੰ ਪੀ. ਐੱਸ. ਗੋਲੇ ਦੇ ਰੂਪ 'ਚ ਜਾਣਿਆ ਜਾਂਦਾ ਹੈ। ਰਾਜਪਾਲ ਗੰਗਾ ਪ੍ਰਸਾਦ ਨੇ ਇੱਥੇ ਪਲਜੋਰ ਸਟੇਡੀਅਮ ...

ਪੂਰੀ ਖ਼ਬਰ »

ਗੁਰੂ ਹਰਗੋਬਿੰਦ ਸਾਹਿਬ ਜੀ ਦੇ ਗੁਰਿਆਈ ਗੁਰਪੁਰਬ ਦੇ ਸੰਬੰਧ 'ਚ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਸਜਾਏ ਗਏ ਸੁੰਦਰ ਜਲੋ

ਅੰਮ੍ਰਿਤਸਰ, 27 ਮਈ (ਜਸਵੰਤ ਸਿੰਘ ਜੱਸ)- ਅੱਜ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਗੁਰਿਆਈ ਗੁਰਪੁਰਬ ਦੇ ਸੰਬੰਧ 'ਚ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਏ ਜੀ ਵਿਖੇ ਸੁੰਦਰ ਜਲੋ ਸਜਾਏ ਗਏ ਹਨ। ਰਾਤ ਨੂੰ ...

ਪੂਰੀ ਖ਼ਬਰ »

7-8 ਜੂਨ ਨੂੰ ਮਾਲਦੀਵ ਜਾ ਸਕਦੇ ਹਨ ਪ੍ਰਧਾਨ ਮੰਤਰੀ ਮੋਦੀ

ਨਵੀਂ ਦਿੱਲੀ, 27 ਮਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਉਣ ਵਾਲੀ 7-8 ਜੂਨ ਨੂੰ ਮਾਲਦੀਵ ਜਾ ਸਕਦੇ ਹਨ। ਸੂਤਰਾਂ ਵਲੋਂ ਇਹ ਜਾਣਕਾਰੀ ਦਿੱਤੀ ਗਈ ਹੈ। ਦੂਜੀ ਵਾਰ ਪ੍ਰਧਾਨ ਮੰਤਰੀ ਦਾ ਅਹੁਦਾ ਸੰਭਾਲਣ  ਤੋਂ ਬਾਅਦ ਮੋਦੀ ਦੀ ਇਹ ਪਹਿਲੀ ਦੁਵੱਲੀ ਯਾਤਰਾ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਮੋਦੀ ਨੇ ਕਾਸ਼ੀ ਵਿਸ਼ਵਨਾਥ ਮੰਦਰ 'ਚ ਕੀਤੀ ਪੂਜਾ

ਲਖਨਊ, 27 ਮਈ- ਪ੍ਰਧਾਨ ਮੰਤਰੀ ਨਰਿੰਦ ਮੋਦੀ ਅੱਜ ਵਾਰਾਨਸੀ ਪਹੁੰਚੇ ਹਨ। ਇੱਥੇ ਉਨ੍ਹਾਂ ਨੇ ਕਾਸ਼ੀ ਵਿਸ਼ਵਨਾਥ ਮੰਦਰ 'ਚ ਪੂਜਾ ਕੀਤੀ। ਇਸ ਮੌਕੇ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਵੀ ਮੌਜੂਦ ...

ਪੂਰੀ ਖ਼ਬਰ »

ਜੰਮੂ-ਸ੍ਰੀਨਗਰ ਕੌਮੀ ਹਾਈਵੇਅ ਆਵਾਜਾਈ ਲਈ ਬਹਾਲ

ਸ੍ਰੀਨਗਰ, 27 ਮਈ- ਜੰਮੂ-ਸ੍ਰੀਨਗਰ ਕੌਮੀ ਹਾਈਵੇਅ ਬੀਤੀ ਰਾਤ ਕਈ ਘੰਟਿਆਂ ਤੱਕ ਬੰਦ ਰੱਖਣ ਤੋਂ ਬਾਅਦ ਅੱਜ ਆਵਾਜਾਈ ਲਈ ਬਹਾਲ ਕਰ ਦਿੱਤਾ ਗਿਆ। ਆਵਾਜਾਈ ਵਿਭਾਗ ਦੇ ਇੱਕ ਅਧਿਕਾਰੀ ਨੇ ਕਿਹਾ ਕਿ ਰਾਮਬਨ ਜ਼ਿਲ੍ਹੇ ਦੇ ਬੈਟਰੀ ਚਸ਼ਮਾ ਇਲਾਕੇ 'ਚ ਐਤਵਾਰ ਰਾਤ ਨੂੰ ਤਾਜ਼ਾ ਢਿਗਾਂ ...

ਪੂਰੀ ਖ਼ਬਰ »

ਰੂਸ 'ਚ ਲੱਗੇ ਭੂਚਾਲ ਦੇ ਝਟਕੇ

ਮਾਸਕੋ, 27 ਮਈ- ਰੂਸ ਦੇ ਤੱਟੀ ਇਲਾਕੇ ਕਮਚਟਕਾ 'ਚ ਅੱਜ ਸਵੇਰੇ ਭੂਚਾਲ ਦੇ ਹਲਕੇ ਝਟਕੇ ਮਹਿਸੂਸ ਕੀਤੇ ਗਏ। ਰੂਸੀ ਵਿਗਿਆਨ ਅਕਾਦਮੀ ਦੇ ਭੂ-ਭੌਤਿਕੀ ਸਰਵੇਖਣ ਨੇ ਦੱਸਿਆ ਕਿ ਭੂਚਾਲ ਦੀ ਤੀਬਰਤਾ ਰਿਕਟਰ ਸਕੇਲ 'ਤੇ 4.9 ਮਾਪੀ ਗਈ। ਭੂਚਾਲ ਦਾ ਕੇਂਦਰ ਉੱਤਰ ਬੋਲਸ਼ੇਰੇਤਸਕ ਪਿੰਡ ...

ਪੂਰੀ ਖ਼ਬਰ »

ਜਪਾਨ ਦੇ ਸਮਰਾਟ ਨਾਰੂਹਿਤੋ ਨੂੰ ਮਿਲਣ ਵਾਲੀ ਪਹਿਲੇ ਵਿਦੇਸ਼ੀ ਨੇਤਾ ਬਣੇ ਟਰੰਪ

ਵਾਸ਼ਿੰਗਟਨ, 27 ਮਈ - ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਜਪਾਨ ਦੇ ਸਮਰਾਟ ਨਾਰੂਹਿਤੋ ਨੂੰ ਮਿਲਣ ਵਾਲੀ ਪਹਿਲੇ ਵਿਦੇਸ਼ੀ ਨੇਤਾ ਬਣ ਗਏ ...

ਪੂਰੀ ਖ਼ਬਰ »

ਅਫ਼ਗ਼ਾਨਿਸਤਾਨ : ਆਈ.ਈ.ਡੀ ਧਮਾਕੇ 'ਚ 10 ਲੋਕ ਜ਼ਖਮੀ

ਕਾਬੁਲ, 27 ਮਈ - ਅਫ਼ਗ਼ਾਨਿਸਤਾਨ ਦੀ ਰਾਜਧਾਨੀ ਕਾਬੁਲ 'ਚ ਹਜ ਅਤੇ ਧਾਰਮਿਕ ਮਾਮਲਿਆਂ ਦੇ ਮੰਤਰਾਲੇ ਦੇ ਕਰਮਚਾਰੀਆਂ ਦੀ ਬੱਸ ਨੂੰ ਨਿਸ਼ਾਨਾ ਬਣਾ ਕੇ ਕੀਤੇ ਗਏ ਆਈ.ਈ.ਡੀ ਧਮਾਕੇ 'ਚ ਘੱਟੋ ਘੱਟ 10 ਲੋਕ ਜ਼ਖਮੀ ਹੋਏ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਪਹੁੰਚੇ ਵਾਰਾਨਸੀ

ਲਖਨਊ, 27 ਮਈ - ਲੋਕ ਸਭਾ ਚੋਣਾਂ 'ਚ ਭਾਜਪਾ ਦੀ ਜਿੱਤ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਾਰਾਨਸੀ ਪਹੁੰਚ ਗਏ ਹਨ। ਹਵਾਈ ਅੱਡੇ ਪਹੁੰਚਣ 'ਤੇ ਪ੍ਰਧਾਨ ਮੰਤਰੀ ਦਾ ਅਮਿਤ ਸ਼ਾਹ ਅਤੇ ਮੁੱਖ ਮੰਤਰੀ ਯੋਗੀ ਆਦਿਤਆਨਾਥ ਤੋਂ ਇਲਾਵਾ ਹੋਰਨਾਂ ਨੇ ਸਵਾਗਤ ...

ਪੂਰੀ ਖ਼ਬਰ »

25 ਕਰੋੜ ਦੀ ਹੈਰੋਇਨ ਸਮੇਤ ਤਿੰਨ ਵਿਦੇਸ਼ੀ ਗ੍ਰਿਫ਼ਤਾਰ

ਨਵੀਂ ਦਿੱਲੀ, 27 ਮਈ - ਨਾਰਕੋਟਿਕਸ ਕੰਟਰੋਲ ਬਿਉਰੋ ਨੇ 5 ਕਿੱਲੋ ਹੈਰੋਇਨ ਅਤੇ 2.6 ਕਿੱਲੋ ਕੋਕੀਨ ਸਮੇਤ ਨਾਈਜੀਰੀਆ ਦੇ 2 ਅਤੇ ਯੁਗਾਂਡਾ ਦੇ ਇੱਕ ਨਾਗਰਿਕ ਨੂੰ ਗ੍ਰਿਫ਼ਤਾਰ ਕੀਤਾ ਹੈ। ਬਰਾਮਦ ਕੀਤੀ ਗਈ ਹੈਰੋਇਨ ਦੀ ਕੌਮਾਂਤਰੀ ਬਾਜ਼ਾਰ 'ਚ ਕੀਮਤ 25ਕਰੋੜ ਰੁਪਏ ਦੱਸੀ ਜਾ ਰਹੀ ...

ਪੂਰੀ ਖ਼ਬਰ »

ਮਨੀ ਲਾਂਡ੍ਰਿੰਗ ਮਾਮਲੇ 'ਚ ਰਾਬਰਟ ਵਾਡਰਾ ਦੀ ਅਗਾਊਂ ਜ਼ਮਾਨਤ ਖ਼ਿਲਾਫ਼ ਸੁਣਵਾਈ ਅੱਜ

ਨਵੀਂ ਦਿੱਲੀ, 27 ਮਈ - ਮਨੀ ਲਾਂਡ੍ਰਿੰਗ ਮਾਮਲੇ 'ਚ ਰਾਬਰਟ ਵਾਡਰਾ ਦੀ ਅਗਾਊਂ ਜ਼ਮਾਨਤ ਖ਼ਿਲਾਫ਼ ਈ.ਡੀ ਦੀ ਅਪੀਲ 'ਤੇ ਦਿੱਲੀ ਹਾਈਕੋਰਟ 'ਚ ਅੱਜ ਸੁਣਵਾਈ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇੱਕੋ ਪਰਿਵਾਰ ਦੇ 5 ਜੀਆਂ ਦੀ ਮੌਤ

ਬੈਂਗਲੁਰੂ, 27 ਮਈ - ਕਰਨਾਟਕ ਦੇ ਬੈਂਗਲੁਰੂ 'ਚ ਹਵਾਈ ਅੱਡਾ ਮਾਰਗ 'ਤੇ ਅੱਜ ਸਵੇਰੇ ਇੱਕ ਕਾਰ ਦੇ ਦੁਰਘਟਨਾਗ੍ਰਸਤ ਹੋਣ ਕਾਰਨ ਇੱਕੋ ਪਰਿਵਾਰ ਦੇ 5 ਜੀਆਂ ਦੀ ਮੌਤ ਹੋ ...

ਪੂਰੀ ਖ਼ਬਰ »

ਪੱਛਮੀ ਬੰਗਾਲ 'ਚ ਭਾਜਪਾ ਵਰਕਰ ਦੀ ਹੱਤਿਆ

ਕੋਲਕਾਤਾ, 27 ਮਈ - ਪੱਛਮੀ ਬੰਗਾਲ ਦੇ ਉੱਤਰ 24 ਪਰਗਣਾ ਦੇ ਭਟਾਪਰਾ ਵਿਖੇ ਅਣਪਛਾਤੇ ਹਮਲਾਵਰਾਂ ਨੇ ਚੰਦਨ ਸ਼ਾਹ ਨਾਂਅ ਦੇ ਭਾਜਪਾ ਵਰਕਰ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਪੁਲਿਸ ਵੱਲੋਂ ਮਾਮਲਾ ਦਰਜ ਕਰ ਕੇ ਜਾਂਚ ਕੀਤੀ ਜਾ ਰਹੀ ...

ਪੂਰੀ ਖ਼ਬਰ »

ਸ਼ਾਰਦਾ ਚਿੱਟਫੰਡ ਮਾਮਲੇ 'ਚ ਸੀ.ਬੀ.ਆਈ ਅੱਜ ਕਰੇਗੀ ਰਾਜੀਵ ਕੁਮਾਰ ਤੋਂ ਪੁੱਛਗਿੱਛ

ਨਵੀਂ ਦਿੱਲੀ, 27 ਮਈ - ਸ਼ਾਰਦਾ ਚਿੱਟਫੰਡ ਮਾਮਲੇ 'ਚ ਸੀ.ਬੀ.ਆਈ ਅੱਜ ਕੋਲਕਾਤਾ ਪੁਲਿਸ ਦੇ ਸਾਬਕਾ ਕਮਿਸ਼ਨਰ ਰਾਜੀਵ ਕੁਮਾਰ ਤੋਂ ਪੁੱਛਗਿੱਛ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਵੱਲੋਂ ਪੰਡਿਤ ਜਵਾਹਰ ਲਾਲ ਨਹਿਰੂ ਨੂੰ ਸ਼ਰਧਾਂਜਲੀ

ਨਵੀਂ ਦਿੱਲੀ, 27 ਮਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਨੂੰ ਉਨ੍ਹਾਂ ਦੀ ਬਰਸੀ 'ਤੇ ਸ਼ਰਧਾਂਜਲੀ ਦਿੰਦਿਆਂ ਕਿਹਾ ਕਿ ਦੇਸ਼ ਪ੍ਰਤੀ ਉਨ੍ਹਾਂ ਦੇ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਣਾ ਚਾਹੀਦਾ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਅੱਜ ਜਾਣਗੇ ਵਾਰਾਨਸੀ

ਨਵੀਂ ਦਿੱਲੀ, 27 ਮਈ - ਲੋਕ ਸਭਾ ਚੋਣਾਂ 'ਚ ਸ਼ਾਨਦਾਰ ਜਿੱਤ ਹਾਸਲ ਕਰਨ ਤੋਂ ਬਾਅਦ ਲੋਕਾਂ ਦਾ ਧੰਨਵਾਦ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਆਪਣੇ ਲੋਕ ਸਭਾ ਖੇਤਰ ਵਾਰਾਨਸੀ ...

ਪੂਰੀ ਖ਼ਬਰ »

ਸੋਨੀਆ, ਰਾਹੁਲ, ਮਨਮੋਹਨ ਨੇ ਪੰਡਿਤ ਨਹਿਰੂ ਨੂੰ ਬਰਸੀ 'ਤੇ ਦਿੱਤੀ ਸ਼ਰਧਾਂਜਲੀ

ਨਵੀਂ ਦਿੱਲੀ, 27 ਮਈ - ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਦੀ ਬਰਸੀ ਮੌਕੇ ਅੱਜ ਸੋਨੀਆ ਗਾਂਧੀ, ਰਾਹੁਲ ਗਾਂਧੀ, ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਅਤੇ ਸਾਬਕਾ ਉਪਰਾਸ਼ਟਰਪਤੀ ਹਾਮਿਦ ਅੰਸਾਰੀ ਸਮੇਤ ਹੋਰਨਾਂ ਨੇ ਸ਼ਾਂਤੀਵਨ ਜਾ ਕੇ ਪੰਡਿਤ ਨਹਿਰੂ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX