ਤਾਜਾ ਖ਼ਬਰਾਂ


ਪੈਰ ਤਿਲ੍ਹਕਣ ਕਾਰਨ ਰੋਟਾਵੇਟਰ ਹੇਠਾਂ ਆਏ ਨੌਜਵਾਨ ਦੀ ਦਰਦਨਾਕ ਮੌਤ
. . .  1 day ago
ਬਾਲਿਆਂਵਾਲੀ, 13 ਨਵੰਬਰ (ਕੁਲਦੀਪ ਮਤਵਾਲਾ)- ਨੇੜਲੇ ਪਿੰਡ ਦੌਲਤਪੁਰਾ ਵਿਖੇ ਨਵ ਵਿਆਹੇ ਨੌਜਵਾਨ ਅਮਨਪ੍ਰੀਤ ਸਿੰਘ ਉਰਫ਼ ਅਮਨ (21) ਪੁੱਤਰ ਮੇਜਰ ਸਿੰਘ ਦਾ ਟਰੈਕਟਰ ਤੋਂ ਪੈਰ ਤਿਲ੍ਹਕਣ ਕਾਰਨ ਰੋਟਾਵੇਟਰ ਹੇਠਾਂ ...
ਮੁਲਾਇਮ ਸਿੰਘ ਯਾਦਵ ਦੀ ਤਬੀਅਤ ਵਿਗੜੀ , ਹਸਪਤਾਲ ਭਰਤੀ
. . .  1 day ago
ਲਖਨਊ ,13 ਨਵੰਬਰ -ਸਮਾਜਵਾਦੀ ਪਾਰਟੀ ਦੇ ਮੁਖੀ ਮੁਲਾਇਮ ਸਿੰਘ ਯਾਦਵ ਨੂੰ ਪੇਟ ਦਰਦ ਦੇ ਚੱਲਦਿਆਂ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ , ਜਿੱਥੇ ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ...
2 ਨਸ਼ਾ ਸਮਗਲਰਾਂ ਦੀ ਕਰੋੜਾਂ ਰੁਪਏ ਦੀ ਜਾਇਦਾਦ ਘਰ, ਸਾਮਾਨ, ਕਾਰ ਆਦਿ ਪੁਲਿਸ ਨੇ ਕੀਤਾ ਜ਼ਬਤ
. . .  1 day ago
ਤਰਨ ਤਾਰਨ, 13 ਨਵੰਬਰ (ਹਰਿੰਦਰ ਸਿੰਘ)- ਜ਼ਿਲ੍ਹਾ ਪੁਲਿਸ ਵੱਲੋਂ ਨਸ਼ਾ ਸਮਗਲਰਾਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਪੁਲਿਸ ਨੇ ਥਾਣਾ ਵਲਟੋਹਾ ਅਧੀਨ ਇਲਾਕੇ ਦੇ 2 ਨਾਮੀ ਸਮਗਲਰਾਂ ਦੀ ਕਰੋੜਾਂ ਰੁਪਏ ਦੀ ਜਾਇਦਾਦ ਜ਼ਬਤ ...
ਸ਼ਿਵ ਸੈਨਾ ਦੀਆਂ ਮੰਗਾਂ ਸਾਨੂੰ ਮਨਜ਼ੂਰ ਨਹੀਂ - ਅਮਿਤ ਸ਼ਾਹ
. . .  1 day ago
ਨਵੀਂ ਦਿੱਲੀ, 13 ਅਕਤੂਬਰ - ਸ਼ਿਵ ਸੈਨਾ ਨਾਲ ਮਹਾਰਾਸ਼ਟਰ 'ਚ ਗੱਠਜੋੜ ਟੁੱਟਣ 'ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਕਹਿਣਾ ਹੈ ਕਿ ਪ੍ਰਧਾਨ ਮੰਤਰੀ ਤੇ ਉਨ੍ਹਾਂ ਨੇ ਮਹਾਰਾਸ਼ਟਰ ਵਿਧਾਨ...
ਅਕਤੂਬਰ ਮਹੀਨੇ 'ਚ 4.62 ਫ਼ੀਸਦੀ 'ਤੇ ਹੈ ਪਰਚੂਨ ਮਹਿੰਗਾਈ
. . .  1 day ago
ਨਵੀਂ ਦਿੱਲੀ, 13 ਅਕਤੂਬਰ - ਭਾਰਤ ਸਰਕਾਰ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਅਕਤੂਬਰ ਮਹੀਨੇ 'ਚ ਪਰਚੂਨ ਮਹਿੰਗਾਈ ਦਰ 4.62 ਫ਼ੀਸਦੀ...
ਕਿਸਾਨ ਆਗੂ ਨੂੰ ਆਇਆ ਧਮਕੀ ਭਰਿਆ ਪੱਤਰ
. . .  1 day ago
ਬਠਿੰਡਾ, 13 ਨਵੰਬਰ (ਨਾਇਬ ਸਿੱਧੂ) - ਜ਼ਿਲ੍ਹੇ ਦੇ ਇੱਕ ਕਿਸਾਨ ਆਗੂ ਨੂੰ ਧਮਕੀ ਭਰਿਆ ਪੱਤਰ ਮਿਲਿਆ ਹੈ, ਜਿਸ ਵਿਚ ਧਮਕੀ ਦਿੱਤੀ ਗਈ ਹੈ ਕਿ ਉਹ ਕਿਸਾਨਾਂ ਪੱਖੀ ਸਰਗਰਮੀਆਂ ਬੰਦ...
ਸ਼ੱਕੀ ਹਾਲਾਤ 'ਚ ਵਿਅਕਤੀ ਦੀ ਮੌਤ
. . .  1 day ago
ਗੁਰੂਹਰਸਹਾਏ, 13 ਨਵੰਬਰ (ਕਪਿਲ ਕੰਧਾਰੀ)- ਗੁਰੂਹਰਸਹਾਏ ਦੇ ਨਾਲ ਲੱਗਦੇ ਪਿੰਡ ਪਿੰਡੀ 'ਚ ਅੱਜ ਇੱਕ 34 ਸਾਲਾ ਵਿਅਕਤੀ ਦੀ ਸ਼ੱਕੀ ਹਾਲਾਤ 'ਚ ਮੌਤ ਹੋ ਜਾਣ ਦੀ ਖ਼ਬਰ ਮਿਲੀ ਹੈ। ਮ੍ਰਿਤਕ ਦੀ ਪਹਿਚਾਣ...
ਜੇ. ਐੱਨ. ਯੂ. : ਵਿਦਿਆਰਥੀਆਂ ਦੇ ਵਿਰੋਧ-ਪ੍ਰਦਰਸ਼ਨ ਅੱਗੇ ਝੁਕੀ ਸਰਕਾਰ, ਘੱਟ ਕੀਤੀ ਵਧੀ ਹੋਈ ਫ਼ੀਸ
. . .  1 day ago
ਨਵੀਂ ਦਿੱਲੀ, 13 ਨਵੰਬਰ- ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇ. ਐੱਨ. ਯੂ.) 'ਚ ਵਿਦਿਆਰਥੀਆਂ ਦੇ ਵਿਰੋਧ-ਪ੍ਰਦਰਸ਼ਨ ਦੇ ਅੱਗੇ ਸਰਕਾਰ ਨੂੰ ਝੁਕਣਾ ਪਿਆ ਹੈ। ਯੂਨੀਵਰਸਿਟੀ ਪ੍ਰਸ਼ਾਸਨ ਨੇ ਅਖੀਰ ਫ਼ੀਸ 'ਚ ਵਾਧੇ ਦੇ ਫ਼ੈਸਲੇ ਨੂੰ...
ਪ੍ਰਿੰਸ ਚਾਰਲਸ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਕੀਤੀ ਮੁਲਾਕਾਤ
. . .  1 day ago
ਨਵੀਂ ਦਿੱਲੀ, 13 ਨਵੰਬਰ- ਭਾਰਤ ਦੇ ਦੌਰੇ 'ਤੇ ਆਏ ਪ੍ਰਿੰਸ ਆਫ਼ ਵੇਲਜ਼-ਪ੍ਰਿੰਸ ਚਾਰਲਸ ਨੇ ਅੱਜ ਰਾਸ਼ਟਰਪਤੀ ਰਾਮਨਾਥ...
ਜਗਰਾਉਂ 'ਚ ਬੈਂਕ ਦਾ ਏ. ਟੀ. ਐੱਮ. ਪੁੱਟ ਕੇ ਲਿਜਾਣ ਵਾਲੇ ਗਿਰੋਹ ਦੇ ਤਿੰਨ ਮੈਂਬਰ ਕਾਬੂ
. . .  1 day ago
ਲੁਧਿਆਣਾ, 13 ਨਵੰਬਰ (ਰੁਪੇਸ਼ ਕੁਮਾਰ)- ਲੁਧਿਆਣਾ ਪੁਲਿਸ ਨੇ ਬੀਤੇ ਦਿਨੀਂ ਜਗਰਾਉਂ ਦੇ ਥਾਣਾ ਸੁਧਾਰ ਖੇਤਰ 'ਚ ਸਟੇਟ ਬੈਂਕ ਆਫ਼ ਇੰਡੀਆ ਦੇ ਏ. ਟੀ. ਐੱਮ. ਨੂੰ ਪੁੱਟ ਕੇ ਲਿਜਾਣ ਵਾਲੇ ਇੱਕ ਗਿਰੋਹ...
ਅਦਾਲਤ ਨੇ ਚਿਦੰਬਰਮ ਦੀ ਨਿਆਇਕ ਹਿਰਾਸਤ 14 ਦਿਨਾਂ ਲਈ ਵਧਾਈ
. . .  1 day ago
ਨਵੀਂ ਦਿੱਲੀ, 13 ਨਵੰਬਰ- ਆਈ. ਐੱਨ. ਐਕਸ. ਮੀਡੀਆ ਮਾਮਲੇ 'ਚ ਦਿੱਲੀ ਦੀ ਰਾਉਜ ਅਵੈਨਿਊ ਅਦਾਲਤ ਨੇ ਕਾਂਗਰਸ ਨੇਤਾ ਅਤੇ ਸਾਬਕਾ ਵਿੱਤ ਮੰਤਰੀ...
ਕਰਤਾਰਪੁਰ ਲਾਂਘੇ ਰਾਹੀਂ ਜਾਣ ਵਾਲੇ ਸ਼ਰਧਾਲੂਆਂ ਦੀ ਫ਼ੀਸ ਸ਼੍ਰੋਮਣੀ ਕਮੇਟੀ ਦੇਵੇ- ਕੈਪਟਨ
. . .  1 day ago
ਚੰਡੀਗੜ੍ਹ, 13 ਨਵੰਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼੍ਰੋਮਣੀ ਕਮੇਟੀ ਨੂੰ ਕਿਹਾ ਹੈ ਕਿ ਉਹ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ, ਘੱਟੋ-ਘੱਟ ਪੀਲੇ ਕਾਰਡ ਧਾਰਕਾਂ ਦੀ 20 ਡਾਲਰ ਦੀ...
ਤਰਾਲ 'ਚ ਅੱਤਵਾਦੀਆਂ ਨੇ ਆਮ ਨਾਗਰਿਕ ਨੂੰ ਮਾਰੀ ਗੋਲੀ
. . .  1 day ago
ਸ੍ਰੀਨਗਰ, 13 ਨਵੰਬਰ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਪੈਂਦੇ ਤਰਾਲ ਇਲਾਕੇ 'ਚ ਅੱਤਵਾਦੀਆਂ ਵਲੋਂ ਇੱਕ ਆਮ ਨਾਗਰਿਕ ਨੂੰ ਗੋਲੀ ਮਾਰਨ ਦੀ ਖ਼ਬਰ ਮਿਲੀ ਹੈ। ਕਸ਼ਮੀਰ ਜ਼ੋਨ ਪੁਲਿਸ...
ਆਈ. ਐੱਨ. ਐਕਸ. ਮੀਡੀਆ ਮਾਮਲਾ : ਵੀਡੀਓ ਕਾਨਫਰੰਸਿੰਗ ਰਾਹੀਂ ਹੋਵੇਗੀ ਚਿਦੰਬਰਮ ਦੀ ਪੇਸ਼ੀ
. . .  1 day ago
ਨਵੀਂ ਦਿੱਲੀ, 13 ਨਵੰਬਰ- ਆਈ. ਐੱਨ. ਐਕਸ. ਮੀਡੀਆ ਮਾਮਲੇ 'ਚ ਕਾਂਗਰਸ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਦੀ ਕੁਝ ਦੇਰ 'ਚ ਦਿੱਲੀ ਦੀ ਇੱਕ ਅਦਾਲਤ 'ਚ...
ਜੇਕਰ ਲੋੜ ਪਈ ਤਾਂ ਦਿੱਲੀ 'ਚ ਵਧਾਇਆ ਜਾ ਸਕਦਾ ਹੈ ਔਡ-ਈਵਨ-ਕੇਜਰੀਵਾਲ
. . .  1 day ago
ਨਵੀਂ ਦਿੱਲੀ, 13 ਨਵੰਬਰ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਕਿਹਾ ਹੈ ਕਿ ਦਿੱਲੀ 'ਚ 15 ਨਵੰਬਰ ਤੱਕ ਚੱਲਣ ਵਾਲੇ ਔਡ-ਈਵਨ ਨਿਯਮ ਨੂੰ ਵਧਾਇਆ ਜਾ ਸਕਦਾ...
ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਨਤਮਸਤਕ ਹੋਏ ਪ੍ਰਿੰਸ ਚਾਰਲਸ
. . .  1 day ago
ਹੁਣ ਆਰ. ਟੀ. ਆਈ. ਦੇ ਘੇਰੇ 'ਚ ਆਏਗਾ ਚੀਫ਼ ਜਸਟਿਸ ਦਾ ਦਫ਼ਤਰ
. . .  1 day ago
ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, ਹੁਣ ਆਰ. ਟੀ. ਆਈ. ਦੇ ਦਾਇਰੇ 'ਚ ਆਏਗਾ ਚੀਫ਼ ਜਸਟਿਸ ਦਾ ਦਫ਼ਤਰ
. . .  1 day ago
ਲਤਾ ਦੀਦੀ ਦੀ ਸਿਹਤ 'ਚ ਹੋ ਰਿਹਾ ਹੈ ਸੁਧਾਰ- ਪਰਿਵਾਰ
. . .  1 day ago
ਬ੍ਰਾਜ਼ੀਲ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  1 day ago
ਸ਼ਰਦ ਪਵਾਰ ਨੂੰ ਥੱਪੜ ਮਾਰਨ ਵਾਲੇ ਅਰਵਿੰਦਰ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ
. . .  1 day ago
ਕੁਲਭੂਸ਼ਨ ਜਾਧਵ ਲਈ ਆਪਣੇ ਆਰਮੀ ਐਕਟ 'ਚ ਸੋਧ ਕਰੇਗਾ ਪਾਕਿਸਤਾਨ
. . .  1 day ago
ਨਿਹੰਗ ਜਥੇਬੰਦੀਆਂ ਵਲੋਂ ਸੁਲਤਾਨਪੁਰ ਲੋਧੀ ਵਿਖੇ ਸਜਾਇਆ ਜਾ ਰਿਹਾ ਹੈ ਵਿਸ਼ਾਲ ਮਹੱਲਾ
. . .  1 day ago
ਪ੍ਰਿੰਸ ਚਾਰਲਸ ਵਲੋਂ ਭਾਰਤੀ ਮੌਸਮ ਵਿਭਾਗ ਦਾ ਦੌਰਾ
. . .  1 day ago
ਹਸਪਤਾਲ ਤੋਂ ਛੁੱਟੀ ਮਿਲਣ ਮਗਰੋਂ ਬੋਲੇ ਰਾਓਤ, ਕਿਹਾ- ਮਹਾਰਾਸ਼ਟਰ ਦਾ ਅਗਲਾ ਮੁੱਖ ਮੰਤਰੀ ਸ਼ਿਵ ਸੈਨਾ ਦਾ ਹੀ ਹੋਵੇਗਾ
. . .  1 day ago
ਕਾਂਗਰਸ ਨੇਤਾਵਾਂ ਨੇ ਹਸਪਤਾਲ 'ਚ ਰਾਓਤ ਨਾਲ ਕੀਤੀ ਮੁਲਾਕਾਤ
. . .  1 day ago
ਖੰਨਾ 'ਚ ਰੋਟਰੀ ਕਲੱਬ ਦੀ ਇਮਾਰਤ ਢਾਉਣ 'ਤੇ ਹੋਇਆ ਹੰਗਾਮਾ
. . .  1 day ago
ਰਾਫੇਲ ਮਾਮਲੇ 'ਤੇ ਸੁਪਰੀਮ ਕੋਰਟ ਕੱਲ੍ਹ ਸੁਣਾਏਗਾ ਫ਼ੈਸਲਾ
. . .  1 day ago
ਸਬਰੀਮਾਲਾ ਮੰਦਰ 'ਚ ਔਰਤਾਂ ਦੇ ਪ੍ਰਵੇਸ਼ 'ਤੇ ਕੱਲ੍ਹ ਆਵੇਗਾ ਸੁਪਰੀਮ ਕੋਰਟ ਦਾ ਫ਼ੈਸਲਾ
. . .  1 day ago
ਕੱਲ੍ਹ ਹੋਵੇਗਾ ਹਰਿਆਣਾ ਕੈਬਨਿਟ ਦਾ ਵਿਸਥਾਰ
. . .  1 day ago
ਰਾਜੌਰੀ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਕਰਨਾਟਕ ਦੇ ਅਯੋਗ ਕਰਾਰੇ ਗਏ 17 ਵਿਧਾਇਕਾਂ ਨੂੰ ਸੁਪਰੀਮ ਕੋਰਟ ਵਲੋਂ ਰਾਹਤ, ਮੁੜ ਲੜ ਸਕਣਗੇ ਚੋਣਾਂ
. . .  1 day ago
ਕਾਬੁਲ 'ਚ ਕਾਰ ਬੰਬ ਧਮਾਕਾ, ਸੱਤ ਲੋਕਾਂ ਦੀ ਮੌਤ
. . .  1 day ago
ਨਾਨਕੇ ਪਿੰਡ ਬਡਰੁੱਖਾਂ 'ਚ ਮਨਾਇਆ ਜਾ ਰਿਹਾ ਹੈ ਮਹਾਰਾਜਾ ਰਣਜੀਤ ਸਿੰਘ ਦਾ ਜਨਮ ਦਿਹਾੜਾ
. . .  1 day ago
ਸ੍ਰੀ ਨਨਕਾਣਾ ਸਾਹਿਬ ਕੀਤੀ ਗਈ ਅਲੌਕਿਕ ਆਤਿਸ਼ਬਾਜ਼ੀ
. . .  1 day ago
ਘਰੋਂ ਆਵਾਜ਼ ਮਾਰ ਕੇ ਵਿਅਕਤੀ ਦਾ ਕੀਤਾ ਕਤਲ
. . .  1 day ago
ਦਿੱਲੀ ਵਿਚ ਪ੍ਰਦੂਸ਼ਣ ਖ਼ਤਰਨਾਕ ਪੱਧਰ 'ਤੇ
. . .  1 day ago
ਬ੍ਰਿਕਸ ਸੰਮੇਲਨ ਵਿਚ ਹਿੱਸਾ ਲੈਣ ਲਈ ਅੱਜ ਪ੍ਰਧਾਨ ਮੰਤਰੀ ਬਰਾਜ਼ੀਲ ਪਹੁੰਚ ਰਹੇ ਹਨ
. . .  1 day ago
ਗੁਰਦਵਾਰਾ ਸ੍ਰੀ ਬੇਰ ਸਾਹਿਬ ਵਿਖੇ ਸ਼ਾਮ 5 ਵਜੇ ਤੱਕ 15 ਲੱਖ ਸੰਗਤਾਂ ਨਤਮਸਤਕ
. . .  2 days ago
ਸ਼ਿਵ ਸੈਨਾ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਅੱਜ ਨਹੀਂ ਹੋਈ ਸੁਣਵਾਈ
. . .  2 days ago
ਪ੍ਰਕਾਸ਼ ਪੂਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੀਪਮਾਲਾ ਦਾ ਅਲੌਕਿਕ ਨਜ਼ਾਰਾ
. . .  2 days ago
ਪੁਣਛ ਜ਼ਿਲ੍ਹੇ 'ਚ ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  2 days ago
ਤਲਾਸ਼ੀ ਦੌਰਾਨ ਜੇਲ੍ਹ 'ਚੋਂ ਇੱਕ ਹਵਾਲਾਤੀ ਤੋਂ ਬਰਾਮਦ ਹੋਇਆ ਮੋਬਾਈਲ ਫ਼ੋਨ
. . .  2 days ago
ਅੰਮ੍ਰਿਤਸਰ 'ਚ ਪੁੱਤਰ ਵੱਲੋਂ ਬਜ਼ੁਰਗ ਪਿਤਾ ਦਾ ਕਤਲ
. . .  2 days ago
ਮਹਾਰਾਸ਼ਟਰ 'ਚ ਰਾਸ਼ਟਰਪਤੀ ਸ਼ਾਸਨ ਲਾਗੂ
. . .  2 days ago
ਜੰਮੂ-ਕਸ਼ਮੀਰ ਸੜਕ ਹਾਦਸਾ : ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 16
. . .  2 days ago
ਕੈਪਟਨ ਨੇ ਨਰਿੰਦਰ ਮੋਦੀ ਅਤੇ ਇਮਰਾਨ ਖ਼ਾਨ ਦਾ ਕੀਤਾ ਧੰਨਵਾਦ
. . .  2 days ago
ਜੰਮੂ-ਕਸ਼ਮੀਰ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, 12 ਲੋਕਾਂ ਦੀ ਮੌਤ
. . .  2 days ago
ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹੈ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵੇ ਪ੍ਰਕਾਸ਼ ਪੁਰਬ
. . .  2 days ago
ਕਰਤਾਰਪੁਰ ਸਾਹਿਬ ਜਾਣ ਵਾਲੇ ਬਜ਼ੁਰਗਾਂ ਨੂੰ ਮੁਫ਼ਤ ਸਹੂਲਤਾਂ ਦੇਵੇਗੀ ਦਿੱਲੀ ਸਰਕਾਰ
. . .  2 days ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 13 ਜੇਠ ਸੰਮਤ 551

ਰਾਸ਼ਟਰੀ-ਅੰਤਰਰਾਸ਼ਟਰੀ

ਵਿਵਡ ਫੈਸਟੀਵਲ ਮੌਕੇ ਸਿਡਨੀ ਦੀਵਾਲੀ ਵਾਂਗ ਰੁਸ਼ਨਾਇਆ

ਸਿਡਨੀ, 26 ਮਈ (ਹਰਕੀਰਤ ਸਿੰਘ ਸੰਧਰ)-ਹਰ ਸਾਲ ਦੀ ਤਰ੍ਹਾਂ ਸਿਡਨੀ ਵਿਚ ਵਿਵਡ ਤਿਉਹਾਰ ਸ਼ੁਰੂ ਹੋ ਗਿਆ ਹੈ | 23 ਰਾਤਾਂ ਤੱਕ ਚੱਲਣ ਵਾਲੇ ਇਸ ਤਿਉਹਾਰ ਨੂੰ ਦੇਖਣ 2 ਮਿਲੀਅਨ ਲੋਕਾਂ ਦੇ ਆਉਣ ਦੀ ਆਸ ਹੈ | ਇਸ ਤਿਉਹਾਰ ਅਧੀਨ ਆਸਟ੍ਰੇਲੀਆ ਦੇ ਆਈਕੋਨ ਓਪੇਰਾ ਹਾਊਸ, ਹਾਰਬਰ ਬਿ੍ਜ, ਟਰੌਗਾ ਚਿੜੀਆਘਰ ਦੇ ਨਾਲ-ਨਾਲ ਸਿਡਨੀ ਸ਼ਹਿਰ ਦੀਆਂ ਮਹੱਤਵਪੂਰਨ ਇਮਾਰਤਾਂ 'ਤੇ ਪ੍ਰਾਜੈਕਟਰ ਰਾਹੀਂ ਵਿਸ਼ੇਸ਼ ਲਾਈਟਾਂ ਦਿੱਤੀਆਂ ਜਾਂਦੀਆਂ ਹਨ | ਇਨ੍ਹਾਂ ਲਾਈਟਾਂ ਰਾਹੀਂ ਹਰ ਰੋਜ਼ ਵੱਖ-ਵੱਖ ਦਿ੍ਸ਼ ਬਣਾਏ ਜਾਂਦੇ ਹਨ ਜਿਹੜੇ ਬੇਹੱਦ ਮਨਮੋਹਕ ਹੁੰਦੇ ਹਨ | ਇਨ੍ਹਾਂ ਰੌਸ਼ਨੀਆਂ ਵਿਚ ਕੁਝ ਹਿੱਸੇ 'ਤੇ ਅਸੀਂ ਵੀ ਬਟਨ ਦੱਬ ਕੇ ਬਦਲਾਅ ਕਰ ਸਕਦੇ ਹਾਂ | ਇਸ ਵਿਵਡ ਤਿਉਹਾਰ ਨੂੰ ਦੇਖਣ ਅਤੇ ਸਿਡਨੀ ਸ਼ਹਿਰ ਦੀ ਰਾਤ ਨੂੰ ਦੇਖਣ ਦੂਰ ਤੋਂ ਲੋਕ ਆਉਂਦੇ ਹਨ | ਸਰਦੀ ਰੁੱਤ ਦਾ ਇਹ ਤਿਉਹਾਰ ਬਹੁਤ ਮਹੱਤਵਪੂਰਨ ਹੈ ਜਿੱਥੇ ਇਹ ਵਿਉਪਾਰ ਨੂੰ ਤੇਜ਼ ਕਰਨ ਵਿਚ ਕਾਰਜ ਕਰਦਾ ਹੈ ਉੱਥੇ ਠੰਢੇ ਮੌਸਮ ਵਿਚ ਲੋਕਾਂ ਨੂੰ ਘਰਾਂ ਤੋਂ ਬਾਹਰ ਕੱਢਦਾ ਹੈ |

ਏਸ਼ੀਅਨ ਔਰਤਾਂ ਵਲੋਂ ਕਾਰਾਂ ਦੀ ਵਰਤੋਂ ਬਾਰੇ ਪ੍ਰਦਰਸ਼ਨੀ

ਲੰਡਨ, 26 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਭਾਰਤ ਅਤੇ ਹੋਰ ਏਸ਼ੀਆਈ ਦੇਸ਼ਾਂ ਤੋਂ ਯੂ.ਕੇ. ਆ ਕੇ ਵੱਸਣ ਵਾਲੇ ਭਾਈਚਾਰਿਆਂ 'ਚ ਖ਼ੁਦ ਨੰੂ ਸਥਾਪਿਤ ਕਰਨ ਲਈ ਔਰਤਾਂ ਵਲੋਂ ਵੀ ਲੱਕ ਤੋੜ ਮਿਹਨਤ ਕੀਤੀ ਗਈ ਹੈ | ਪੜ੍ਹਾਈ ਕਰਕੇ ਵੱਖ-ਵੱਖ ਖੇਤਰਾਂ 'ਚ ਸਥਾਪਿਤ ਕਰਨ ਤੋਂ ਇਲਾਵਾ ...

ਪੂਰੀ ਖ਼ਬਰ »

ਪੰਜਾਬੀ ਸਾਹਿਤ ਕਲਾ ਕੇਂਦਰ ਯੂ.ਕੇ. ਵਲੋਂ ਸਾਹਿਤਕ ਸਮਾਗਮ

ਲੰਡਨ, 26 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਪੰਜਾਬੀ ਸਾਹਿਤ ਕਲਾ ਕੇਂਦਰ ਯੂ.ਕੇ. ਵਲੋਂ ਸਾਲਾਨਾ ਸਾਹਿਤਕ ਸਮਾਗਮ ਸਾਊਥਾਲ 'ਚ ਕਰਵਾਇਆ ਗਿਆ | ਸਮਾਗਮ ਦੇ ਪਹਿਲੇ ਭਾਗ ਦੀ ਪ੍ਰਧਾਨਗੀ ਸਰਪ੍ਰਸਤ ਯਸ਼ ਸਾਥੀ, ਗੁਰਚਰਨ ਸੱਗੂ, ਮਹਿੰਦਰਪਾਲ ਸਿੰਘ ਧਾਲੀਵਾਲ, ਪ੍ਰਕਾਸ਼ ਸੋਹਲ, ...

ਪੂਰੀ ਖ਼ਬਰ »

ਕਾਨਸ ਫ਼ਿਲਮ ਫੈਸਟੀਵਲ 'ਚ ਦੱਖਣੀ ਕੋਰੀਆ ਦੀ ਫ਼ਿਲਮ 'ਪੈਰਾਸਾਈਟ' ਨੂੰ ਡੀ'ਓਰ ਸਨਮਾਨ

ਕਾਨਸ, 26 ਮਈ (ਏਜੰਸੀ)-72ਵੇਂ ਕਾਨਸ ਫ਼ਿਲਮ ਫ਼ੈਸਟੀਵਲ ਵਿਚ ਦੱਖਣੀ ਕੋਰੀਆ ਦੇ ਡਾਇਰੈਕਟਰ ਬੋਂਗ ਜੂਨ ਹੂ ਦੀ ਫ਼ਿਲਮ 'ਪੈਰਾਸਾਈਟ' ਨੂੰ ਪਾਲਮ ਡੀ'ਓਰ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਹੈ | ਜ਼ਿਕਰਯੋਗ ਹੈ ਕਿ ਹਰ ਸਾਲ ਇਕ ਫ਼ਿਲਮ ਨੂੰ ਕਾਨਸ ਦੇ ਇਸ ਪ੍ਰਸਿੱਧ ਐਵਾਰਡ ...

ਪੂਰੀ ਖ਼ਬਰ »

'ਏਕ ਸ਼ਾਮ ਮਾਂ ਦੇ ਨਾਮ' ਤਹਿਤ ਧਾਰਮਿਕ ਸਮਾਗਮ

ਐਡੀਲੇਡ, 26 ਮਈ (ਗੁਰਮੀਤ ਸਿੰਘ ਵਾਲੀਆ)-ਐਡੀਲੇਡ ਦੀ ਧਾਰਮਿਕ ਸੰਸਥਾ ਜੈ ਦੁਰਗਾ ਸੰਕੀਰਤਨ ਮੰਡਲ ਵਲੋਂ ਇੰਗਲ ਫਾਰਮ ਵਿਖੇ ਮਾਂ ਦੀ ਚੌਕੀ 'ਏਕ ਸ਼ਾਮ ਮਾਂ ਕੇ ਨਾਮ' ਹੇਠ ਕਰਵਾਏ ਧਾਰਮਿਕ ਸਮਾਗਮ 'ਚ ਇੰਟਰਨੈਸ਼ਨਲ ਸਿੰਗਰ ਲਖਬੀਰ ਸਿੰਘ ਲੱਖਾ ਨੇ ਅਨੇਕਾਂ ਚੋਣਵੀਆਂ ਭੇਟਾਂ ...

ਪੂਰੀ ਖ਼ਬਰ »

ਸਾਹਿਤਕ ਸਮਾਗਮ 'ਮਹਿਫ਼ਿਲ-ਏ-ਗ਼ਜ਼ਲ' ਐਡੀਲੇਡ 'ਚ 2 ਜੂਨ ਨੂੰ

ਐਡੀਲੇਡ, 26 ਮਈ (ਗੁਰਮੀਤ ਸਿੰਘ ਵਾਲੀਆ)-ਐਡੀਲੇਡ ਦੀ ਉੱਘੀ ਸ਼ਾਇਰਾ ਸੁਰਿੰਦਰ ਸਿੱਦਕ ਦਾ ਲਿਖਿਆ ਚਰਚਿਤ ਗ਼ਜ਼ਲ ਸੰਗ੍ਰਹਿ 'ਕੁਝ ਤਾਂ ਕਹਿ' ਲੋਕ ਅਰਪਣ ਕੀਤਾ ਜਾਵੇਗਾ | ਸੰਸਥਾ ਸਾਹਿਤ ਸੁਮੇਲ ਆਫ਼ ਸਾਊਥ ਆਸਟ੍ਰੇਲੀਆ ਦੀ ਜਨਰਲ ਸਕੱਤਰ ਗੁਰਪ੍ਰੀਤ ਕੌਰ ਭੰਗੂ ਨੇ ਦੱ ਸਿਆ ...

ਪੂਰੀ ਖ਼ਬਰ »

ਸਿਆਟਲ 'ਚ ਵਿਸਾਖੀ ਮੇਲੇ ਦਾ ਦਰਸ਼ਕਾਂ ਨੇ ਖ਼ੂਬ ਅਨੰਦ ਮਾਣਿਆ

ਸਿਆਟਲ, 26 ਮਈ (ਗੁਰਚਰਨ ਸਿੰਘ ਢਿੱਲੋਂ)-ਸ਼ਾਨ-ਏ-ਪੰਜਾਬੀ ਵਲੋਂ ਸੱਤਵਾਂ ਵਿਸਾਖੀ ਮੇਲਾ ਐਬਰਨ ਹਾਈ ਸਕੂਲ ਦੇ ਪਰਫਾਰਮਿੰਗ ਆਰਟ ਸੈਂਟਰ ਵਿਚ ਸ਼ਾਨੋ-ਸ਼ੌਕਤ ਤੇ ਉਤਸ਼ਾਹ ਨਾਲ ਕਰਵਾਇਆ ਗਿਆ, ਜਿਸ ਦਾ ਭਰਵੇਂ ਇਕੱਠ ਵਿਚ ਸਰੋਤਿਆਂ ਨੇ ਖ਼ੂਬ ਆਨੰਦ ਮਾਣਿਆ | ਇਸ ਮੌਕੇ ...

ਪੂਰੀ ਖ਼ਬਰ »

ਆਸਟ੍ਰੇਲੀਅਨ ਪ੍ਰਧਾਨ ਮੰਤਰੀ ਨੇ ਨਵੇਂ ਮੰਤਰੀ ਮੰਡਲ 'ਚ ਰਿਕਾਰਡ 7 ਔਰਤਾਂ ਨੂੰ ਦਿੱਤੀ ਜਗ੍ਹਾ

ਕੈਨਬਰਾ, 26 ਮਈ (ਏਜੰਸੀ)-ਆਸਟੇ੍ਰਲੀਆ ਦੇ ਪ੍ਰਧਾਨ ਮੰਤਰੀ ਸਕਾਟ ਮਾਰੀਸਨ ਨੇ ਐਤਵਾਰ ਨੂੰ ਆਪਣੇ 22 ਮੈਂਬਰੀ ਮੰਤਰੀ ਮੰਡਲ ਦਾ ਐਲਾਨ ਕੀਤਾ ਹੈ ਜਿਸ 'ਚ ਰਿਕਾਰਡ 7 ਮਹਿਲਾਵਾਂ ਸ਼ਾਮਿਲ ਕੀਤੀਆਂ ਗਈਆਂ ਹਨ | ਨਵਾਂ ਮੰਤਰੀ ਮੰਡਲ ਬੁੱਧਵਾਰ ਨੂੰ ਸਹੁੰ ਚੁੱਕੇਗਾ | ਜ਼ਿਕਰਯੋਗ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX