ਤਾਜਾ ਖ਼ਬਰਾਂ


ਸਿਖਿਆ ਮੰਤਰੀ ਵੱਲੋਂ ਪ੍ਰਵਾਸੀ ਮਜ਼ਦੂਰਾਂ ਲਈ ਸਕੂਲ ਖੋਲ੍ਹਣ ਦੇ ਆਦੇਸ਼
. . .  1 day ago
ਲੋਹਟਬੱਦੀ, 30 ਮਾਰਚ (ਕੁਲਵਿੰਦਰ ਸਿੰਘ ਡਾਂਗੋ) - ਕੋਰੋਨਾ ਵਾਇਰਸ ਕਾਰਨ ਪੰਜਾਬ ਅੰਦਰ ਠੱਪ ਹੋਏ ਕੰਮ ਕਾਰ ਉਪਰੰਤ ਕਮਾਈ ਦਾ ਸਾਧਨ ਨਾ ਹੋਣ ਅਤੇ ਪੇਟ ਭਰਨ ਲਈ ਰਾਸ਼ਨ ਦੀ ਘਾਟ ਨੂੰ ਦੇਖਦਿਆਂ ਕਰਫ਼ਿਊ ਦੌਰਾਨ ਪੈਦਲ ਹੀ ਆਪਣੇ ...
ਅੱਜ ਦਿੱਲੀ ਵਿਚ ਕੋਰੋਨਾ ਵਾਇਰਸ ਦੇ 25 ਨਵੇਂ ਕੇਸ, 97 ਕੇਸਾਂ ਦੀ ਪੁਸ਼ਟੀ
. . .  1 day ago
ਸ਼ੱਕੀ ਮਿ੍ਤਕ ਮਰੀਜ਼ ਦੇ ਅੰਤਿਮ ਸੰਸਕਾਰ ਨੂੰ ਲੈ ਕੇ ਪਿਆ ਰੋਲਾ
. . .  1 day ago
ਫ਼ਿਰੋਜ਼ਪੁਰ 30 ਮਾਰਚ ( ਜਸਵਿੰਦਰ ਸਿੰਘ ਸੰਧੂ ) ਸ਼ੱਕੀ ਮਰੀਜ ਸੁਖਦੇਵ ਸਿੰਘ ਪੁੱਤਰ ਅਜੈਬ ਸਿੰਘ ਵਾਸੀ ਗੋਬਿੰਦ ਨਗਰੀ ਫ਼ਿਰੋਜ਼ਪੁਰ ਸ਼ਹਿਰ ਦੀ ਹੋਈ ਮੌਤ ਦਾ ਕਾਰਣ ਬੇਸ਼ਕ ਅਜੇ ਸਪੱਸ਼ਟ ਨਹੀਂ ਹੋ ਸਕਿਆ ਕਿ ਉਕਤ ਵਿਅਕਤੀ ...
ਪਿੰਡ ਭੂਨੋ ਦੇ 10 ਸ਼ੱਕੀ ਮਰੀਜ਼ਾਂ ਦੀ ਰਿਪੋਰਟ ਨਾਂਹ ਪੱਖੀ
. . .  1 day ago
ਮਾਹਿਲਪੁਰ 30 ਮਾਰਚ (ਦੀਪਕ ਅਗਨੀਹੋਤਰੀ)- ਬਲਾਕ ਮਾਹਿਲਪੁਰ ਦੇ ਪਿੰਡ ਭੂਨੋ ਦੇ ਮੋਰਾਂਵਾਲੀ ਦੇ ਕਰੋਨਾ ਨਾਲ ਮਰੇ ਰਿਸ਼ਤੇਦਾਰ ਹਰਭਜਨ ਸਿੰਘ ਦੀ ਮੌਤ ਤੋਂ ਬਾਦ ਉਸ ਦੇ ਪਿੰਡ ਭੂਨੋ ਦੇ 10 ਰਿਸ਼ਤੇਦਾਰਾਂ ਦੇ ...
ਡਿਪਟੀ ਕਮਿਸ਼ਨਰ ਦੀ ਅਪੀਲ ਨੂੰ ਜਲੰਧਰ ਵਾਸੀਆਂ ਵਲੋਂ ਭਰਵਾਂ ਹੁੰਗਾਰਾ ,ਇਕੱਤਰ ਹੋਏ 21.10 ਲੱਖ ਰੁਪਏ
. . .  1 day ago
ਕੋਰੋਨਾ ਵਾਇਰਸ ਨਾਲ ਪੰਜਾਬ 'ਚ ਤੀਜੀ ਮੌਤ
. . .  1 day ago
ਪਟਿਆਲਾ ,30 ਮਾਰਚ { ਅਮਨਦੀਪ ਸਿੰਘ }- ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ। ਪੰਜਾਬ 'ਚ ਵੀ ਕੋਰੋਨਾ ਵਾਇਰਸ ਦੇ ਲਗਾਤਾਰ ਮਾਮਲੇ ਸਾਹਮਣੇ ਆ ਰਹੇ ਹਨ। ਹੁਣ ਤਕ ਕੋਰਨਾਵਾਇਰਸ ਦੇ 42 ਪਾਜ਼ੀਟਿਵ ਕੇਸ ...
ਜਲੰਧਰ : ਕੋਰੋਨਾ ਵਾਇਰਸ 'ਤੇ ਬੰਦ 13 ਅਪ੍ਰੈਲ ਤੱਕ
. . .  1 day ago
ਉਪ ਪੁਲਿਸ ਕਪਤਾਨ ਪਾਤੜਾਂ ਵੱਲੋਂ ਹਰਿਆਣਾ ਰਾਜ ਨਾਲ ਲੱਗਦੀਆਂ ਸਰਹੱਦਾਂ ‘ਤੇ ਚੌਕਸੀ ਵਧਾਈ
. . .  1 day ago
ਪਾਤੜਾਂ 30 ਮਾਰਚ (ਗੁਰਇਕਬਾਲ ਸਿੰਘ ਖ਼ਾਲਸਾ)- ਕਰੋਨਾ ਵਾਇਰਸ ਦੇ ਵਧਦੇ ਪ੍ਰਭਾਵ ਨੂੰ ਰੋਕਣ ਲਈ ਪੰਜਾਬ ਅੰਦਰ ਲਗਾਏ ਗਏ ਕਰਫਿਊ ਦੌਰਾਨ ਉਪ ਪੁਲਿਸ ਕਪਤਾਨ ਪਾਤੜਾਂ ਵੱਲੋਂ ਹਰਿਆਣਾ ਰਾਜ ਨਾਲ ਲੱਗਦੇ ਇੰਟਰਸਟੇਟ ...
ਡਿਪਟੀ ਕਮਿਸ਼ਨਰ ਵੱਲੋਂ ਪ੍ਰਵਾਸੀ ਮਜ਼ਦੂਰਾਂ ਨੂੰ ਡਰ ਕੇ ਜ਼ਿਲ੍ਹਾ ਨਾ ਛੱਡਣ ਦੀ ਅਪੀਲ
. . .  1 day ago
ਜਲੰਧਰ, 30 ਮਾਰਚ (ਚਿਰਾਗ਼ ਸ਼ਰਮਾ)- ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਪ੍ਰਵਾਸੀ ਮਜ਼ਦੂਰਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਹਾਲਤ ਵਿਚ ਡਰ ...
ਐੱਸ.ਡੀ.ਐੱਮ. ਸ਼ਾਹਕੋਟ ਵੱਲੋਂ ਰਾਸ਼ਨ ਦੀ ਵੰਡ ਸਬੰਧੀ ਨੋਡਲ ਅਫ਼ਸਰ ਨਿਯੁਕਤ
. . .  1 day ago
ਸ਼ਾਹਕੋਟ, 30 ਮਾਰਚ (ਅਜ਼ਾਦ ਸਚਦੇਵਾ) - ਕੋਰੋਨਾ ਵਾਇਰਸ ਦੇ ਪੂਰੇ ਵਿਸ਼ਵ ਵਿਚ ਦਹਿਸ਼ਤ ਫੈਲਾਈ ਹੈ, ਜਿਸ ਨੂੰ ਸਰਕਾਰ ਵੱਲੋਂ ਵੀ ਮਹਾਂਮਾਰੀ ਬਿਮਾਰੀ ਘੋਸ਼ਿਤ...
ਮਹਾਂਮਾਰੀ ਦੇ ਪ੍ਰਕੋਪ ਕਾਰਨ ਅੰਮ੍ਰਿਤਸਰ ਜੇਲ੍ਹ 'ਚੋਂ ਛੱਡੇ ਗਏ 289 ਕੈਦੀ
. . .  1 day ago
ਅੰਮ੍ਰਿਤਸਰ, 30 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)- ਕੋਵਿਡ-19 ਮਹਾਂਮਾਰੀ ਦੇ ਵਧਦੇ ਪ੍ਰਕੋਪ ਦੇ ਚੱਲਦਿਆਂ ਸੂਬੇ ਦੀਆਂ ਜੇਲ੍ਹਾਂ 'ਚ ...
ਕੋਰੋਨਾ ਵਾਇਰਸ ਤੋਂ ਪੀੜਤ ਹਰਭਜਨ ਸਿੰਘ ਦਾ ਪਿੰਡ ਮੋਰਾਂਵਾਲੀ 'ਚ ਕੀਤਾ ਗਿਆ ਅੰਤਿਮ ਸਸਕਾਰ
. . .  1 day ago
ਗੜ੍ਹਸ਼ੰਕਰ, 30 ਮਾਰਚ (ਧਾਲੀਵਾਲ)- ਗੜ੍ਹਸ਼ੰਕਰ ਦੇ ਪਿੰਡ ਮੋਰਾਂਵਾਲੀ ਦੇ ਕੋਰੋਨਾ ਵਾਇਰਸ ਤੋਂ ਪੀੜਤ 62 ਸਾਲਾ ਵਿਅਕਤੀ ਹਰਭਜਨ ...
ਦਿਲਜੀਤ ਦੁਸਾਂਝ ਵੱਲੋਂ ਪੀ.ਐਮ ਕੇਅਰਜ਼ ਫ਼ੰਡ ਦੇ ਲਈ 20 ਲੱਖ ਰੁਪਏ ਦੇਣ ਦਾ ਐਲਾਨ
. . .  1 day ago
ਜਲੰਧਰ, 30 ਮਾਰਚ (ਅ.ਬ)- ਪੰਜਾਬੀ ਗਾਇਕ ਦਿਲਜੀਤ ਦੁਸਾਂਝ ਨੇ ਕੋਰੋਨਾ ਵਾਇਰਸ ਦੇ ਪੀੜਤਾਂ ਦੀ ਸਹਾਇਤਾ ਦੇ ਲਈ ...
ਕੋਰੋਨਾ ਵਾਇਰਸ ਦੇ ਦੋ ਸ਼ੱਕੀ ਮਰੀਜ਼ਾਂ 'ਚੋਂ ਇਕ ਦੀ ਮੌਤ
. . .  1 day ago
ਫ਼ਿਰੋਜ਼ਪੁਰ, 30 ਮਾਰਚ (ਜਸਵਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਜ਼ਿਲ੍ਹੇ 'ਚੋਂ ਮਿਲੇ ਕੋਰੋਨਾ ਵਾਇਰਸ ਦੇ ਦੋ ਸ਼ੱਕੀ ਮਰੀਜ਼ਾਂ ਵਿਚੋਂ ਇਕ ਦੀ ਮੌਤ ਹੋ ਜਾਣ ਦੀ ਖ਼ਬਰ...
ਚੰਡੀਗੜ੍ਹ 'ਚ ਕੋਰੋਨਾ ਵਾਇਰਸ ਦੇ 5 ਹੋਰ ਮਾਮਲੇ ਆਏ ਸਾਹਮਣੇ
. . .  1 day ago
ਚੰਡੀਗੜ੍ਹ, 30 (ਮਨਜੋਤ)- ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਇਹ ਜਾਣਕਾਰੀ ਦਿੱਤੀ ਗਈ ਹੈ ਕਿ ਚੰਡੀਗੜ੍ਹ 'ਚ 5 ਤੋਂ ਵੱਧ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ...
ਦਿੱਲੀ ਏਅਰਪੋਰਟ ਪਹੁੰਚਿਆ ਅਫ਼ਗ਼ਾਨਿਸਤਾਨ ਦੇ ਕਾਬੁਲ ਤੋਂ 35 ਭਾਰਤੀਆਂ ਦਾ ਜਥਾ
. . .  1 day ago
ਸ਼ਾਹਕੋਟ ਵਿਖੇ ਕਰਫ਼ਿਊ ਦੀ ਉਲੰਘਣਾ ਕਰਨ ਵਾਲਿਆ ਨੂੰ ਅਧਿਕਾਰੀਆਂ ਨੇ ਦਿੱਤੀ ਸਖ਼ਤ ਚੇਤਾਵਨੀ
. . .  1 day ago
ਕਰਫਿਊ ਦੌਰਾਨ ਅਬੋਹਰ ਦੇ ਐਸ.ਡੀ.ਐਮ ਵਿਨੋਦ ਬਾਂਸਲ ਦੀ ਹੋਈ ਬਦਲੀ
. . .  1 day ago
ਕੂਹਲੀ ਕਲਾਂ ਵਾਸੀਆਂ ਨੇ ਆਪਣੇ ਪੱਧਰ 'ਤੇ ਪਿੰਡ ਕੀਤਾ ਸੀਲ
. . .  1 day ago
ਕੋਰੋਨਾ ਵਾਇਰਸ ਦੇ ਚੱਲਦਿਆਂ ਕਰਫਿਊ ਦੌਰਾਨ ਕਿਸਾਨਾਂ ਨੇ ਕਣਕ ਦੀ ਵਾਢੀ ਸ਼ੁਰੂ
. . .  1 day ago
ਕੋਰੋਨਾ ਵਾਇਰਸ ਦੇ ਚੱਲਦਿਆਂ ਅੱਜ ਮੋਰਾਂਵਾਲੀ ਤੋਂ 21 ਸੈਂਪਲ ਹੋਰ ਲਏ-ਡਾ: ਜਸਬੀਰ ਸਿੰਘ
. . .  1 day ago
ਅਫ਼ਵਾਹਾਂ ਫੈਲਾਉਣ ਤੋਂ ਬਾਜ ਨਾ ਆਉਣ ਵਾਲਿਆਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ - ਡੀ.ਐੱਸ. ਪੀ. ਸਿੱਧੂ
. . .  1 day ago
ਸੜਕ ਹਾਦਸੇ 'ਚ ਪਿਤਾ-ਪੁੱਤਰ ਦੀ ਮੌਤ, ਚਾਰ ਗੰਭੀਰ ਜ਼ਖ਼ਮੀ
. . .  1 day ago
ਕਰਫਿਊ ਦੌਰਾਨ ਪਾਸ ਬਣਾਉਣ ਲਈ ਆ ਰਹੀਆਂ ਦਿੱਕਤਾਂ ਸਬੰਧੀ ਉਪ ਮੰਡਲ ਮੈਜਿਸਟ੍ਰੇਟ ਪਾਤੜਾਂ ਵੱਲੋਂ ਜਾਰੀ ਵਿਸ਼ੇਸ਼ ਹਦਾਇਤਾਂ
. . .  1 day ago
ਦੋ ਸ਼ੱਕੀ ਮਰੀਜ਼ਾਂ ਨੂੰ ਸਿਹਤ ਵਿਭਾਗ ਨੇ ਇਲਾਜ ਲਈ ਭੇਜਿਆ ਫ਼ਰੀਦਕੋਟ
. . .  1 day ago
ਵਿਧਾਇਕ ਸ਼ੇਰੋਵਾਲੀਆਂ ਵੱਲੋਂ ਦਾਨੀ ਸੱਜਣਾਂ ਨੂੰ ਲੋੜਵੰਦ ਲੋਕਾਂ ਦੀ ਸਹਾਇਤਾ ਲਈ ਅੱਗੇ ਆਉਣ ਦੀ ਅਪੀਲ
. . .  1 day ago
ਕਾਲਾਬਾਜ਼ਾਰੀ ਕਰਨ ਵਾਲੇ 'ਤੇ ਤੁਰੰਤ ਐਫ.ਆਈ.ਆਰ. ਦਰਜ ਕੀਤੀ ਜਾਵੇ : ਡਿਪਟੀ ਕਮਿਸ਼ਨਰ
. . .  1 day ago
ਦੇਸ਼ 'ਚ 24 ਘੰਟਿਆਂ ਦੇ ਅੰਦਰ ਕੋਰੋਨਾ ਦੇ 92 ਮਾਮਲੇ ਆਏ ਸਾਹਮਣੇ, 4 ਲੋਕਾਂ ਦੀ ਹੋਈ ਮੌਤ
. . .  1 day ago
ਅਬੋਹਰ ਤੋਂ ਵੀ ਪ੍ਰਵਾਸੀ ਮਜ਼ਦੂਰਾਂ ਨੇ ਆਪਣੇ ਘਰਾਂ ਨੂੰ ਵਾਪਸੀ ਕੀਤੀ
. . .  1 day ago
ਮਰੀਜ਼ਾਂ ਦੀ ਬਾਇਓਮੈਟ੍ਰਿਕ ਤਸਦੀਕ ਦੀ ਪ੍ਰਕਿਰਿਆ 'ਚ ਛੋਟ -ਡਾ: ਜਸਬੀਰ ਸਿੰਘ
. . .  1 day ago
ਪਾਜ਼ੀਟਿਵ ਕੇਸ ਮਿਲਣ 'ਤੇ ਪਿੰਡ ਰਾਮਨਗਰ ਗਈ ਟੀਮ ਨੂੰ ਸਿਵਲ ਸਰਜਨ ਵੱਲੋਂ ਨੋਟਿਸ ਜਾਰੀ
. . .  1 day ago
ਕੋਰੋਨਾ ਵਾਇਰਸ ਦੇ 350 ਸ਼ੱਕੀ ਮਰੀਜ਼ਾਂ ਦੀਆਂ ਮੈਡੀਕਲ ਰਿਪੋਰਟਾਂ ਠੀਕ ਪਾਈਆਂ ਗਈਆਂ- ਐੱਸ.ਐਮ.ਓ.
. . .  1 day ago
ਕਰਫ਼ਿਊ ਦੌਰਾਨ ਧਾਰਮਿਕ ਅਸਥਾਨਾਂ ਦੀਆਂ ਗੋਲਕਾਂ ਤੋੜ ਕੇ ਨਕਦੀ ਚੋਰੀ
. . .  1 day ago
ਪੰਜਾਬ ਬੋਰਡ ਵੱਲੋਂ 5ਵੀਂ, 8ਵੀਂ,10ਵੀਂ ਅਤੇ ਬਾਰ੍ਹਵੀਂ ਦੀਆਂ ਪ੍ਰੀਖਿਆਵਾਂ ਮੁੜ ਅਗਲੇ ਹੁਕਮਾਂ ਤੱਕ ਮੁਲਤਵੀ
. . .  1 day ago
ਗੁਜਰਾਤ ਤੋਂ ਆਏ ਨੌਜਵਾਨਾਂ ਨੂੰ ਪੁਲਿਸ ਅਤੇ ਸਿਹਤ ਵਿਭਾਗ ਨੇ ਇਕਾਂਤਵਾਸ 'ਚ ਰਹਿਣ ਦੀ ਦਿੱਤੀ ਹਿਦਾਇਤ
. . .  1 day ago
ਪਿੰਡ ਖੁਰਮਣੀਆ ਵਿਖੇ ਕੋਰੋਨਾ ਦੇ ਸ਼ੱਕੀ ਵਿਅਕਤੀ ਦਾ ਘਰ ਅਤੇ ਆਲਾ-ਦੁਆਲਾ ਸੀਲ, ਪੁਲਿਸ ਵੱਲੋਂ ਲਿਆ ਗਿਆ ਜਾਇਜ਼ਾ
. . .  1 day ago
ਕੈਬਨਿਟ ਮੰਤਰੀ ਰਾਣਾ ਸੋਢੀ ਵੱਲੋਂ ਗੁਰੂਹਰਸਹਾਏ ਦੇ 10 ਹਜ਼ਾਰ ਪਰਿਵਾਰਾਂ ਲਈ ਰਾਸ਼ਨ ਰਵਾਨਾ
. . .  1 day ago
ਕੋਵਿਡ-19 ਦੇ ਵਧਦੇ ਪ੍ਰਕੋਪ ਕਾਰਨ ਅੰਮ੍ਰਿਤਸਰ ਜੇਲ੍ਹ 'ਚੋਂ 131 ਕੈਦੀਆਂ ਨੂੰ ਛੱਡਿਆ ਗਿਆ
. . .  1 day ago
ਬਿਆਸ ਦਰਿਆ 'ਚ ਡੁਬੇ ਮੱਛੀਆਂ ਫੜਨ ਗਏ ਇਕ ਵਿਅਕਤੀ ਸਮੇਤ 3 ਨੌਜਵਾਨ
. . .  1 day ago
ਭਾਰੀ ਮਸ਼ੱਕਤ ਤੋਂ ਬਾਅਦ ਜੰਗਲਾਤ ਵਿਭਾਗ ਨੇ ਚੀਤੇ ਨੂੰ ਕੀਤਾ ਕਾਬੂ
. . .  1 day ago
ਦੂਸਰੇ ਸਾਲ ਦੇ ਵਾਧੇ 'ਤੇ ਚਲ ਰਹੇ ਪ੍ਰਿੰਸੀਪਲ ਤੇ ਮੁੱਖ ਅਧਿਆਪਕਾਂ ਨੂੰ ਫਾਰਗ ਕਰਨ ਦੇ ਹੁਕਮ
. . .  1 day ago
ਬੈਂਕਾਂ ਦੇ ਬਾਹਰ ਲੋਕਾਂ ਦੀਆਂ ਲੱਗੀਆਂ ਕਤਾਰਾਂ
. . .  1 day ago
ਸ਼੍ਰੋਮਣੀ ਕਮੇਟੀ ਵੱਲੋਂ ਵਰਤਾਇਆ ਗਿਆ ਲੰਗਰ
. . .  1 day ago
ਕਰਫਿਊ ਦੌਰਾਨ ਗੁਰੂਹਰਸਹਾਏ 'ਚ ਹੋਏ ਲੜਾਈ ਝਗੜੇ 'ਚ ਗੋਲੀ ਚੱਲਣ ਦੀ ਮਿਲੀ ਸੂਚਨਾ
. . .  1 day ago
ਬਿਜਲੀ ਦਾ ਕੰਮ ਕਰਦੇ ਕਰਮਚਾਰੀ ਦੀ ਕਰੰਟ ਲੱਗਣ ਕਾਰਨ ਹੋਈ ਮੌਤ
. . .  1 day ago
ਡੀ.ਸੀ. ਵੱਲੋਂ ਜ਼ਿਲ੍ਹਾ ਜਲੰਧਰ ਦੇ ਸਮੂਹ ਪੈਟਰੋਲ ਪੰਪ ਆਮ ਵਾਂਗ ਖੋਲ੍ਹਣ ਦੇ ਹੁਕਮ ਜਾਰੀ
. . .  1 day ago
ਕਰਫਿਊ ਦੌਰਾਨ ਅਜਨਾਲਾ 'ਚ ਹੋਇਆ ਲੜਾਈ-ਝਗੜਾ, ਗੋਲੀ ਚੱਲਣ ਦੀ ਵੀ ਸੂਚਨਾ
. . .  1 day ago
ਲੋੜਵੰਦਾਂ ਨੂੰ ਰਾਸ਼ਨ ਨਾ ਮਿਲਣ 'ਤੇ ਪੱਤੀ ਮਲਕੋ ਵਾਸੀਆਂ ਕੌਂਸਲਰ ਦਾ ਕੀਤਾ ਪਿੱਟ ਸਿਆਪਾ
. . .  1 day ago
ਦੋ ਭਰਾਵਾਂ ਦੀ ਲੜਾਈ 'ਚ ਇਕ ਦੀ ਮੌਤ
. . .  1 day ago
ਅਨੰਦਪੁਰ ਸਾਹਿਬ ਤੋ ਆਏ ਵਿਅਕਤੀ ਨੂੰ ਸ਼ੱਕ ਦੇ ਆਧਾਰ 'ਤੇ ਜਾਂਚ ਲਈ ਭੇਜਿਆ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 13 ਜੇਠ ਸੰਮਤ 551

ਹਰਿਆਣਾ / ਹਿਮਾਚਲ

ਜੇਕਰ ਐਸ. ਪੀ. ਨੇ ਵੀ ਨਿਆਂ ਨਾ ਦਿੱਤਾ ਤਾਂ ਮੁੱਖ ਮੰਤਰੀ ਨੂੰ ਮਿਲਾਂਗਾ-ਪ੍ਰਧਾਨ

ਗੂਹਲਾ ਚੀਕਾ, 26 ਮਈ (ਓ. ਪੀ. ਸੈਣੀ)-ਅੱਜ ਇਥੇ ਟਰੱਕ ਆਪ੍ਰੇਟਰ ਯੂਨੀਅਨ ਚੀਕਾ ਦੇ ਨਵੇਂ ਪ੍ਰਧਾਨ ਕਸ਼ਮੀਰ ਸਿੰਘ ਉਰਫ਼ ਕਸ਼ਮੀਰਾ ਨੇ ਇਕ ਪੱਤਰਕਾਰ ਮਿਲਣੀ 'ਚ ਕਿਹਾ ਕਿ ਕਿਸੇ ਵਿਅਕਤੀ ਨੇ ਉਸ ਦੇ ਿਖ਼ਲਾਫ਼ ਥਾਣਾ ਚੀਕਾ ਵਿਖੇ ਮਾਮਲਾ ਦਰਜ ਕਰਵਾ ਦਿੱਤਾ ਹੈ, ਜਦੋਂ ਕਿ ਜਿਹੜੇ ਵਿਅਕਤੀ ਨੇ ਉਸ ਦੇ ਿਖ਼ਲਾਫ਼ ਮਾਮਲਾ ਦਰਜ ਕਰਵਾਇਆ ਹੈ, ਉਸ ਵਿਅਕਤੀ ਨਾਲ ਉਸ ਦੀ ਕਿਸੇ ਵੀ ਤਰ੍ਹਾਂ ਦੀ ਕੋਈ ਲੜਾਈ ਨਹੀਂ ਹੈ ਤੇ ਨਾ ਹੀ ਉਸ ਦੇ ਨਾਲ ਕੋਈ ਪੁਰਾਣੀ ਰੰਜਿਸ਼ ਹੈ | ਕਸ਼ਮੀਰ ਸਿੰਘ ਨੇ ਕਿਹਾ ਕਿ ਉਸ ਨੂੰ ਇਹ ਸਮਝ ਨਹੀਂ ਆਇਆ ਕਿ ਇਹ ਕੀ ਮਾਮਲਾ ਹੈ | ਕਸ਼ਮੀਰ ਸਿੰਘ ਨੇ ਕਿਹਾ ਕਿ ਉਹ ਆਪਣੇ ਸਾਥੀਆਂ ਨੂੰ ਨਾਲ ਲੈ ਕੇ ਉਹ ਡੀ. ਐਸ. ਪੀ. ਗੂਹਲਾ ਨੂੰ ਮਿਲ ਚੁੱਕੇ ਹਨ ਤੇ ਇਹ ਮੰਗ ਕਰ ਚੁੱਕੇ ਹਨ ਕਿ ਉਕਤ ਮਾਮਲੇ ਵਿਚ ਕੋਈ ਸੱਚਾਈ ਨਹੀਂ ਹੈ, ਇਹ ਮਾਮਲਾ ਝੂਠਾ ਹੈ | ਉਨ੍ਹਾਂ ਕਿਹਾ ਕਿ ਉਹ ਸੋਮਵਾਰ ਨੂੰ ਟਰੱਕ ਯੂਨੀਅਨ ਦੇ ਸਾਥੀਆਂ ਨੂੰ ਲੈ ਕੇ ਐਸ. ਪੀ. ਕੈਥਲ ਨੂੰ ਮਿਲਣਗੇ ਤੇ ਮੰਗ ਕਰਨਗੇ ਕਿ ਉਕਤ ਮਾਮਲਾ ਝੂਠਾ ਹੈ | ਉਨ੍ਹਾਂ ਕਿਹਾ ਕਿ ਮਾਮਲੇ ਦੀ ਨਿਰਪੱਖ ਜਾਂਚ ਕਰਨ ਤੋਂ ਬਾਅਦ ਸੱਚਾਈ ਸਾਹਮਣੇ ਆ ਜਾਵੇਗੀ | ਉਨ੍ਹਾਂ ਕਿਹਾ ਕਿ ਜੇਕਰ ਐਸ. ਪੀ. ਨੇ ਵੀ ਉਨ੍ਹਾਂ ਦੀ ਨਾ ਸੁਣੀ ਤਾਂ ਉਹ ਮੁੱਖ ਮੰਤਰੀ ਹਰਿਆਣਾ ਨੂੰ ਵੀ ਮਿਲਣ ਤੋਂ ਕੋਈ ਗੁਰੇਜ਼ ਨਹੀਂ ਕਰਨਗੇ | ਇਸ ਮੌਕੇ ਪ੍ਰਧਾਨ ਨੇ ਕਿਹਾ ਕਿ ਜਿਹੜੇ ਪਿਆਰ ਤੇ ਸਤਿਕਾਰ ਨਾਲ ਟਰੱਕ ਯੂਨੀਅਨ ਨੇ ਉਸ ਨੂੰ ਪ੍ਰਧਾਨ ਬਣਾਇਆ ਹੈ, ਉਹ ਉਸ ਨੂੰ ਧਿਆਨ 'ਚ ਰੱਖਦੇ ਹੋਏ ਮੰਡੀ ਦੇ ਸਾਰੇ ਵਪਾਰੀਆਂ ਨੂੰ ਤੇ ਸਾਰੇ ਮਜ਼ਦੂਰਾਂ ਨੂੰ ਨਾਲ ਲੈ ਕੇ ਤੁਰਨਗੇ | ਉਨ੍ਹਾਂ ਕਿਹਾ ਕਿ ਆਉਣ ਵਾਲੇ ਐਤਵਾਰ ਨੂੰ ਟਰੱਕ ਯੂਨੀਅਨ ਦੇ ਵਿਹੜੇ ਵਿਖੇ ਸੁੱਖ-ਸ਼ਾਂਤੀ ਲਈ ਸ੍ਰੀ ਅਖੰਡ ਪਾਠ ਸਾਹਿਬ ਰਖਵਾਏ ਜਾਣਗੇ | ਇਸ ਮੌਕੇ ਹੋਰ ਵੀ ਮੈਂਬਰ ਮੌਜੂਦ ਸਨ |

ਡੀ. ਸੀ. ਵਲੋਂ ਪ੍ਰੀਖਿਆ ਕੇਂਦਰਾਂ ਦਾ ਅਚਨਚੇਤ ਨਿਰੀਖਣ

ਸਿਰਸਾ, 26 ਮਈ (ਭੁਪਿੰਦਰ ਪੰਨੀਵਾਲੀਆ)- ਡਿਪਟੀ ਕਮਿਸ਼ਨਰ ਪ੍ਰਭਜੋਤ ਸਿੰਘ ਨੇ ਅੱਜ ਹਰਿਆਣਾ ਪਬਲਿਕ ਸਰਵਿਸ ਕਮਿਸ਼ਨ ਵਲੋਂ ਕਰਵਾਈ ਗਈ ਨਾਇਬ ਤਹਿਸੀਲਦਾਰ ਦੀ ਪ੍ਰੀਖਿਆ ਦੇ ਮੱਦੇਨਜਰ ਸ਼ਹਿਰ ਦੇ ਵੱਖ-ਵੱਖ ਪ੍ਰੀਖਿਆ ਕੇਂਦਰਾਂ ਦਾ ਅਚਾਨਕ ਨਿਰੀਖਣ ਕੀਤਾ | ਉਨ੍ਹਾਂ ...

ਪੂਰੀ ਖ਼ਬਰ »

ਮੋਟਰਸਾਈਕਲ ਖੋਹਣ ਦੇ ਮਾਮਲੇ 'ਚ 3 ਗਿ੍ਫ਼ਤਾਰ

ਸਿਰਸਾ, 26 ਮਈ (ਭੁਪਿੰਦਰ ਪੰਨੀਵਾਲੀਆ)- ਸਿਰਸਾ ਦੀ ਸਦਰ ਥਾਣਾ ਪੁਲਿਸ ਨੇ ਬੀਤੀ 13 ਮਈ 2019 ਨੂੰ ਪਿੰਡ ਬਣਸੁਧਾਰ ਖੇਤਰ ਤੋਂ ਮੋਟਰਸਾਈਕਲ ਖੋਹਣ ਦੀ ਘਟਨਾ ਦੀ ਗੁੱਥੀ ਨੂੰ ਸੁਲਝਾਉਂਦੇ ਹੋਏ ਇਸ ਮਾਮਲੇ ਦੇ ਤਿੰਨਾਂ ਮੁਲਜ਼ਮਾਂ ਨੂੰ ਗਿ੍ਫ਼ਤਾਰ ਕਰ ਲਿਆ ਹੈ | ਗਿ੍ਫ਼ਤਾਰ ...

ਪੂਰੀ ਖ਼ਬਰ »

ਯੂਥ ਅਕਾਲੀ ਆਗੂ ਮੇਵਾ ਮਾਨ ਦੇ ਘਰ 'ਤੇ ਗੋਲੀਬਾਰੀ

ਭਗਤਾ ਭਾਈਕਾ, 26 ਮਈ (ਸੁਖਪਾਲ ਸਿੰਘ ਸੋਨੀ)-ਪਿੰਡ ਕੋਠਾ ਗੁਰੂ ਵਿਖੇ ਸ਼ੋ੍ਰਮਣੀ ਅਕਾਲੀ ਦਲ ਯੂਥ ਵਿੰਗ ਦੇ ਆਗੂ ਤੇ ਨਗਰ ਪੰਚਾਇਤ ਦੀ ਪ੍ਰਧਾਨ ਦੇ ਘਰ 'ਤੇ ਅਣਪਛਾਤੇ ਵਿਅਕਤੀਆਂ ਵਲੋਂ ਗੋਲੀਬਾਰੀ ਕੀਤੀ ਗਈ ਹੈ | ਘਟਨਾ ਸਬੰਧੀ ਸਤਨਾਮ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਜ਼ਖ਼ਮੀ

ਰਾਮਪੁਰਾ ਫੂਲ, 26 ਮਈ (ਗੁਰਮੇਲ ਸਿੰਘ ਵਿਰਦੀ)-ਪਿੰਡ ਲਹਿਰਾ ਮੁਹੱਬਤ ਦੇ ਨਜ਼ਦੀਕ ਰੇਲਵੇ ਫਾਟਕਾਂ ਕੋਲ ਟਰੱਕ ਤੇ ਛੋਟਾ ਹਾਥੀ ਦੀ ਟੱਕਰ ਹੋ ਜਾਣ ਕਾਰਨ ਇਕ ਵਿਅਕਤੀ ਗੰਭੀਰ ਰੂਪ ਜ਼ਖ਼ਮੀ ਹੋ ਗਿਆ ਤੇ ਛੋਟਾ ਹਾਥੀ ਵੀ ਬੁਰੀ ਤਰ੍ਹਾਂ ਨੁਕਸਾਨਿਆ ਗਿਆ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਨਟਾਰ ਸਕੂਲ 'ਚ ਬੱਚਿਆਂ ਦੀਆਂ ਅੱਖਾਂ ਦੀ ਮੁਫ਼ਤ ਜਾਂਚ

ਸਿਰਸਾ, 26 ਮਈ (ਭੁਪਿੰਦਰ ਪੰਨੀਵਾਲੀਆ)- ਲਾਇਨਜ਼ ਕਲੱਬ ਸਿਰਸਾ ਜਾਗ੍ਰਤੀ ਅਤੇ ਰਾਮਾ ਆਪਟੀਕਲਜ ਵਲੋਂ ਮਿਸ਼ਨ ਨਿਰਜਨ ਮੁਹਿੰਮ ਦੇ ਤਹਿਤ ਪਿੰਡ ਨਟਾਰ ਦੇ ਸਰਕਾਰੀ ਸਕੂਲ 'ਚ ਬੱਚਿਆਂ ਦੀਆਂ ਅੱਖਾਂ ਦੀ ਮੁਫ਼ਤ ਜਾਂਚ ਦਾ ਕੈਂਪ ਲਗਾਇਆ | ਮੁਹਿੰਮ ਸੰਯੋਜਕ ਅਤੇ ਅੱਖਾਂ ਦੇ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਨੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਢਾਡੀ ਮੁਕਾਬਲੇ ਕਰਵਾਏ

ਬਾਬਾ ਬਕਾਲਾ ਸਾਹਿਬ, 26 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)- ਅੱਜ ਇਥੇ ਇਤਿਹਾਸਕ ਗੁਰਦੁਆਰਾ ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ...

ਪੂਰੀ ਖ਼ਬਰ »

ਵਲੀਪੁਰ ਨੇੜੇ ਖੇਤਾਂ ਵਿਚ ਲੱਗੀ ਅੱਗ ਕਾਰਨ ਲੱਖਾਂ ਦੇ ਘਰੇਲੂ ਸਾਮਾਨ ਨਾਲ ਭਰੀ ਗੱਡੀ ਸੜ ਕੇ ਸੁਆਹ

ਹੰਬੜਾਂ 26 ਮਈ (ਜਗਦੀਸ਼ ਸਿੰਘ ਗਿੱਲ)-ਖੇਤਾਂ ਵਿਚ ਕਣਕ ਦੇ ਵੱਢ ਨੂੰ ਲਗਾਈ ਅੱਗ ਦੇ ਧੂੰਏਾ ਕਾਰਨ ਪਿੰਡ ਵਲੀਪੁਰ ਖੁਰਦ ਨੇੜੇ ਸੜਕ ਤੋਂ ਲੰਘ ਰਹੀ ਮਹਿੰਦਰਾ ਪਿਕ-ਅੱਪ ਗੱਡੀ ਅੱਗ ਦੀ ਲਪੇਟ ਵਿਚ ਆ ਕੇ ਖੇਤਾਂ ਵਿਚ ਪਲਟ ਗਈ | ਮੌਕੇ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ...

ਪੂਰੀ ਖ਼ਬਰ »

ਬੁੱਢੇ ਨਾਲੇ ਦੀ ਸਫ਼ਾਈ ਕਰਵਾਉਣ ਦੀ ਮੰਗ ਲਈ ਹੰਬੜਾਂ ਖਹਿਰਾ ਬੇਟ ਪੁਲ 'ਤੇ ਰੋਸ ਧਰਨਾ

ਹੰਬੜਾਂ, 26 ਮਈ (ਜਗਦੀਸ਼ ਸਿੰਘ ਗਿੱਲ)-ਵਿਧਾਨ ਸਭਾ ਹਲਕਾ ਗਿੱਲ ਦੀ ਸ਼੍ਰੋਮਣੀ ਅਕਾਲੀ ਦਲ ਦੀ ਜਥੇਬੰਦੀ ਵਲੋਂ ਇਨਸਾਨੀ ਜਾਨਾਂ ਦਾ ਘਾਣ ਕਰਦੇ ਬੇਟ ਇਲਾਕੇ 'ਚੋਂ ਲੰਘਦੇ ਬੁੱਢੇ ਨਾਲੇ ਦੀ ਸਫ਼ਾਈ ਸੰਘਰਸ਼ ਤੇਜ ਕਰ ਦਿੱਤਾ ਗਿਆ | ਅੱਜ ਸ਼੍ਰੋਮਣੀ ਅਕਾਲੀ ਦਲ ਦੇ ਸਿਆਸੀ ...

ਪੂਰੀ ਖ਼ਬਰ »

ਜਾਇਦਾਦ ਦੇ ਮਾਮਲੇ ਵਿਚ ਸਵਾ ਕਰੋੜ ਦੀ ਠੱਗੀ ਕਰਨ ਦੇ ਦੋਸ਼ ਤਹਿਤ ਮਾਂ ਪੁਤਰ ਿਖ਼ਲਾਫ ਕੇਸ ਦਰਜ

ਲੁਧਿਆਣਾ, 26 ਮਈ (ਪਰਮਿੰਦਰ ਸਿੰਘ ਆਹੂਜਾ)-ਜਾਇਦਾਦ ਦੇ ਮਾਮਲੇ ਵਿਚ ਸਵਾ ਕਰੋੜ ਰੁਪਏ ਦੀ ਠੱਗੀ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਮਾਂ ਪੁਤਰ ਖਿਲਾਫ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਸ਼ਿਵਪੁਰੀ ਦੇ ਰਹਿਣ ਵਾਲੇ ਜਗਦੀਸ਼ ਚੰਦਰ ਦੀ ਸ਼ਿਕਾਇਤ ਤੇ ਅਮਲ ਵਿਚ ...

ਪੂਰੀ ਖ਼ਬਰ »

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੁਇਜ਼ ਪ੍ਰੋਗਰਾਮ ਕਰਵਾਇਆ

ਸ਼ਿਮਲਾ, 26 ਮਈ (ਹਰਮਿੰਦਰ ਸਿੰਘ)-ਗੁਰਦੁਆਰਾ ਸਾਹਿਬ ਸ੍ਰੀ ਗੁਰੂ ਸਿੰਘ ਸਭਾ ਸ਼ਿਮਲਾ ਵਿਖੇ ਧਰਮ ਪ੍ਰਚਾਰ ਕਮੇਟੀ ਵਲੋਂ ਚਲਾਈਆਂ ਜਾ ਰਹੀਆਂ ਗੁਰਮਤਿ ਕਲਾਸਾਂ ਦੇ ਬੱ ਚਿਆਂ ਵਲੋਂ ਸ਼ਹੀਦਾਂ ਦੇ ਸਿਰਤਾਜ, ਪੰਚਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ...

ਪੂਰੀ ਖ਼ਬਰ »

ਪਰਸ਼ੂ ਰਾਮ ਜੈਅੰਤੀ ਧੂਮ-ਧਾਮ ਨਾਲ ਮਨਾਈ

ਗੂਹਲਾ ਚੀਕਾ, 26 ਮਈ (ਓ. ਪੀ. ਸੈਣੀ)-ਅੱਜ ਇਥੇ ਭਗਵਾਨ ਪਰਸ਼ੂ ਰਾਮ ਧਰਮਸ਼ਾਲਾ ਚੀਕਾ ਵਿਖੇ ਭਗਵਾਨ ਪਰਸ਼ੂ ਰਾਮ ਜੈਅੰਤੀ ਧੂਮ-ਧਾਮ ਨਾਲ ਮਨਾਈ ਗਈ | ਇਸ ਮੌਕੇ ਬਤੌਰ ਮੁੱਖ ਮਹਿਮਾਨ ਨਗਰਪਾਲਿਕਾ ਚੀਕਾ ਦੀ ਚੇਅਰਪਰਸਨ ਸ੍ਰੀਮਤੀ ਅਮਨਦੀਪ ਸ਼ਰਮਾ ਨੇ ਸ਼ਿਰਕਤ ਕੀਤੀ | ਇਸ ...

ਪੂਰੀ ਖ਼ਬਰ »

ਖੱਟਰ ਸਰਕਾਰ ਵਲੋਂ ਆਊਟ ਸੋਰਸਿੰਗ ਕਰਮਚਾਰੀਆਂ ਦੀ ਛਾਂਟੀ ਸ਼ੁਰੂ

ਸਿਰਸਾ, 26 ਮਈ (ਭੁਪਿੰਦਰ ਪੰਨੀਵਾਲੀਆ)- ਹਰਿਆਣਾ ਰੋਡਵੇਜ਼ 'ਚ 2016 ਨੂੰ ਹੋਈ ਹੜਤਾਲ ਦੌਰਾਨ ਆਊਟ ਸੋਰਸਿੰਗ ਤਹਿਤ ਕੰਮ ਕਰ ਰਹੇ ਚਾਰ ਡਰਾਈਵਰਾਂ ਨੂੰ ਰੋਡਵੇਜ਼ ਵਿਭਾਗ ਨੇ ਨੌਕਰੀ ਤੋਂ ਹਟਾਉਣ ਲਈ ਉਪਰਾਲੇ ਸ਼ੁਰੂ ਕਰ ਦਿੱਤੇ ਹਨ ਅਤੇ ਉਨ੍ਹਾਂ ਨੂੰ ਫਿਲਹਾਲ ਛੁੱਟੀ 'ਤੇ ...

ਪੂਰੀ ਖ਼ਬਰ »

ਸਿੱਖ ਜਥੇਬੰਦੀਆਂ ਤੇ ਸਿੱਖ ਭਾਈਚਾਰੇ ਦੇ ਰੋਸ ਧਰਨੇ 'ਚ ਟਾਹਲੀਵਾਲ ਦੇ ਪ੍ਰਧਾਨ ਨੇ ਮੁਆਫ਼ੀ ਮੰਗੀ

ਸੰਤੋਖਗੜ੍ਹ, 26 ਮਈ (ਮਲਕੀਅਤ ਸਿੰਘ)-ਬੀਤੇ ਦਿਨ ਟਾਹਲੀ ਵਾਲ (ਊਨਾ) ਦੇ ਕੁੱਝ ਦੁਕਾਨਦਾਰਾਂ ਅਤੇ ਇਕ ਪੰਚਾਇਤ ਪ੍ਰਧਾਨ ਨੇ ਸਵਾਂ ਨਦੀ ਸੰਤੋਖਗੜ੍ਹ ਦੇ ਪੁਲ ਉੱਤੇ ਇਕ ਟਿੱਪਰ ਡਰਾਈਵਰ ਨੂੰ ਗੱਡੀ ਤੇਜ਼ ਚਲਾਉਣ ਕਾਰਨ ਘੇਰ ਕੇ ਕੁੱਟ ਮਾਰ ਕੀਤੀ ਸੀ | ਮਿਲੀ ਜਾਣਕਾਰੀ ...

ਪੂਰੀ ਖ਼ਬਰ »

ਟਰਾਂਸਫ਼ਾਰਮਰਾਂ 'ਚੋਂ ਕੀਮਤੀ ਸਾਮਾਨ ਚੋਰੀ

ਮੋਰਿੰਡਾ, 26 ਮਈ (ਪਿ੍ਤਪਾਲ ਸਿੰਘ)-ਮੋਰਿੰਡਾ ਇਲਾਕੇ ਵਿਚ ਚੋਰਾਂ ਦੇ ਹੌਸਲੇ ਪੂਰਨ ਬੁਲੰਦ ਹਨ ਜਿਸ ਦੇ ਚੱਲਦਿਆਂ ਆਏ ਦਿਨੀਂ ਚੋਰ ਕਿਸੇ ਨਾ ਕਿਸੇ ਘਟਨਾ ਨੂੰ ਅੰਜਾਮ ਦਿੰਦੇ ਰਹਿੰਦੇ ਹਨ, ਅਜਿਹੇ ਵਿਚ ਨਜ਼ਦੀਕੀ ਪਿੰਡ ਦਾਤਾਰਪੁਰ ਵਿਖੇ ਚੋਰਾਂ ਵਲੋਂ ਕਈ ਕਿਸਾਨਾਂ ...

ਪੂਰੀ ਖ਼ਬਰ »

ਭਰੇ ਬਾਜ਼ਾਰ 'ਚੋਂ ਚੇਨੀ ਝਪਟ ਕੇ ਝਪਟਮਾਰ ਫ਼ਰਾਰ

ਰੂਪਨਗਰ, 26 ਮਈ (ਸਟਾਫ਼ ਰਿਪੋਰਟਰ)-ਰੂਪਨਗਰ ਦੇ ਮੁੱਖ ਬਾਜ਼ਾਰ 'ਚੋਂ ਅੱਜ ਇੱਕ ਮਹਿਲਾ ਦੇ ਗ਼ਲੇ 'ਚੋਂ ਝਪਟਮਾਰ ਸ਼ਰ੍ਹੇਆਮ ਚੇਨੀ ਝਪਟ ਕੇ ਫ਼ਰਾਰ ਹੋ ਗਿਆ | ਮਹਿਲਾ ਸੁਸ਼ਮਾ ਪਤਨੀ ਸੰਜੇ ਕੁਮਾਰ ਆਪਣੀ ਸਹੇਲੀ ਨਾਲ ਸਬਜ਼ੀ ਮੰਡੀ ਤੋਂ ਆਪਣੇ ਛੋਟਾ ਖੇੜਾ ਸਥਿਤ ਘਰ ਨੂੰ ਜਾ ...

ਪੂਰੀ ਖ਼ਬਰ »

ਗੋਡਿਆਂ ਦੇ ਆਪ੍ਰੇਸ਼ਨ ਤੋਂ ਮਿਲਿਆ ਛੁਟਕਾਰਾ

ਰੂਪਨਗਰ, 26 ਮਈ (ਸ.ਰ.)-ਨਿਰਮਲ ਸਿੰਘ (60) ਨਿਵਾਸੀ ਸ੍ਰੀ ਅਨੰਦਪੁਰ ਸਾਹਿਬ ਪਿਛਲੇ 3 ਸਾਲਾਂ ਤੋਂ ਗੋਡਿਆਂ ਦੀ ਦਰਦਨਾਕ ਬਿਮਾਰੀ ਅੋਸਟੀਓਅਰਥਰਾਈਟਸ ਤੋਂ ਪੀੜਤ ਸੀ ਜੋ ਗੋਡਿਆਂ ਦੇ ਦਰਦ ਕਾਰਨ ਹਰ ਟੀਕਾ ਲਗਵਾਉਂਦਾ ਸੀ | ਜਿਸ ਦਾ ਅਰਜਨ ਆਯੁਰਵੈਦਿਕ ਹਸਪਤਾਲ ਰੂਪਨਗਰ ਵਿਖੇ ...

ਪੂਰੀ ਖ਼ਬਰ »

ਦੋਧੀ ਯੂਨੀਅਨ ਵਲੋਂ ਦੁੱਧ ਦੀਆਂ ਕੀਮਤ 'ਚ ਵਾਧਾ

ਸ੍ਰੀ ਅਨੰਦਪੁਰ ਸਾਹਿਬ, 26 ਮਈ (ਜੇ.ਐਸ.ਨਿੱਕੂਵਾਲ, ਕਰਨੈਲ ਸਿੰਘ)-ਦੋਧੀ ਯੂਨੀਅਨ ਦੀ ਮੀਟਿੰਗ ਪ੍ਰਧਾਨ ਸਰਵਣ ਕੁਮਾਰ ਮੀਂਢਵਾ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਦੋਧੀਆਂ ਨੂੰ ਆ ਰਹੀਆਂ ਦਰਪੇਸ਼ ਮੁਸ਼ਕਲਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ...

ਪੂਰੀ ਖ਼ਬਰ »

ਰਾਣਾ ਕੇ. ਪੀ. ਸਿੰਘ ਸਪੀਕਰ ਤੇ ਵਿਧਾਇਕੀ ਤੋਂ ਅਸਤੀਫ਼ਾ ਦੇਣ-ਮਿੱਤਲ
ਕਿਹਾ, ਚੋਣ 'ਚ ਧੱਕੇਸ਼ਾਹੀ ਦੇ ਬਾਵਜੂਦ 12 ਹਜ਼ਾਰ ਵੋਟਾਂ ਨਾਲ ਤਿਵਾੜੀ ਪਿੱਛੇ ਰਹੇ

ਚੰਡੀਗੜ•, 26 ਮਈ (ਐਨ.ਐਸ.ਪਰਵਾਨਾ)- ਸੀਨੀਅਰ ਭਾਜਪਾ ਨੇਤਾ ਤੇ ਸਾਬਕਾ ਮੰਤਰੀ ਮਦਨ ਮੋਹਨ ਮਿੱਤਲ ਨੇ ਗੰਭੀਰ ਦੋਸ਼ ਲਾਇਆ ਹੈ ਕਿ ਪੰਜਾਬ ਵਿਧਾਨ ਸਭਾ ਦੇ ਸਪੀਕਰ ਤੇ ਸ੍ਰੀ ਅਨੰਦਪੁਰ ਸਾਹਿਬ ਹਲਕੇ ਦੇ ਕਾਂਗਰਸੀ ਵਿਧਾਇਕ ਰਾਣਾ ਕੇ.ਪੀ. ਸਿੰਘ ਆਪਣੇ ਹਲਕੇ ਵਿਚ ਨਾਜਾਇਜ਼ ...

ਪੂਰੀ ਖ਼ਬਰ »

ਪੀ. ਐਸ. ਯੂ. ਵਲੋਂ ਫ਼ਰੀਦਕੋਟ ਪੁਲਿਸ ਦੀ ਗੁੰਡਾਗਰਦੀ ਵਿਰੁੱਧ ਮੋਮਬੱਤੀ ਮਾਰਚ

ਰੂਪਨਗਰ, 26 ਮਈ (ਸਤਨਾਮ ਸਿੰਘ ਸੱਤੀ)-ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਬਾਕੀ ਜਥੇਬੰਦੀਆਂ ਦੇ ਸਹਿਯੋਗ ਨਾਲ ਫ਼ਰੀਦਕੋਟ ਪੁਲਿਸ ਦੀ ਸੀ. ਆਈ. ਏ. ਸਟਾਫ਼ ਵਲੋ 24 ਸਾਲਾ ਲੜਕੇ ਜਸਪਾਲ ਸਿੰਘ ਨੂੰ ਨਾਜਾਇਜ਼ ਹਿਰਾਸਤ 'ਚ ਕੁੱਟਮਾਰ ਕਰਕੇ ਮਾਰ ਦੇਣ ਦੇ ਵਿਰੁੱਧ ਅਤੇ ਦੋਸ਼ੀਆਂ ...

ਪੂਰੀ ਖ਼ਬਰ »

ਮਾਂ ਦੇ ਦੁੱਧ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ

ਸੜੋਆ, 26 ਮਈ (ਪੱਤਰ ਪ੍ਰੇਰਕ)-ਬਲਾਕ ਵਿਕਾਸ ਅਤੇ ਪ੍ਰੋਜੈਕਟ ਦਫ਼ਤਰ ਸੜੋਆ ਵਲੋਂ ਜਾਰੀ ਹਦਾਇਤਾਂ ਅਨੁਸਾਰ ਪਿੰਡ ਦਿਆਲ ਵਿਖੇ ਮਾਂ ਦੇ ਦੁੱਧ ਦੀ ਮਹੱਤਤਾ ਬਾਰੇ ਜਾਗਰੂਕ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਸ਼੍ਰੀਮਤੀ ਪਲਵਿੰਦਰ ਕੌਰ ਸੁਪਰਵਾਈਜ਼ਰ ਸੜੋਆ ਨੇ ਆਖਿਆ ਕਿ ...

ਪੂਰੀ ਖ਼ਬਰ »

ਗੰਨੇ ਦੀਆਂ ਬਿਮਾਰੀਆਂ ਅਤੇ ਮਿੱਟੀ ਦੀ ਪਰਖ ਕਰਵਾਉਣ ਸਬੰਧੀ ਜਾਗਰੂਕਤਾ ਕੈਂਪ ਲਗਾਇਆ

ਮਜਾਰੀ/ਸਾਹਿਬਾ, 26 ਮਈ (ਨਿਰਮਲਜੀਤ ਸਿੰਘ ਚਾਹਲ)- ਸਹਿਕਾਰੀ ਖੰਡ ਮਿੱਲ ਨਵਾਂਸ਼ਹਿਰ ਦੇ ਅਧਿਕਾਰੀਆਂ ਵਲੋਂ ਪਿੰਡ ਚਣਕੋਈ ਵਿਖੇ ਕਿਸਾਨਾਂ ਦੇ ਖੇਤਾਂ ਵਿਚ ਗੰਨੇ ਦੀਆਂ ਬਿਮਾਰੀਆਂ ਅਤੇ ਮਿੱਟੀ ਦੀ ਪਰਖ ਕਰਵਾਉਣ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਮੌਕੇ ਜਸਪਾਲ ...

ਪੂਰੀ ਖ਼ਬਰ »

ਵਰਲਡ ਵਾਈਡ ਵੀਜ਼ਾ ਤੇ ਐਜੂਕੇਸ਼ਨ ਸਰਵਿਸਿਜ਼ ਦਫ਼ਤਰ ਵਲੋਂ ਸੈਮੀਨਾਰ

ਨਵਾਂਸ਼ਹਿਰ, 26 ਮਈ (ਗੁਰਬਖਸ਼ ਸਿੰਘ ਮਹੇ)- ਵਰਲਡ ਵਾਈਡ ਵੀਜ਼ਾ ਅਤੇ ਐਜੂਕੇਸ਼ਨ ਸਰਵਿਸਿਜ਼ (ਡਬਲਯੂ.ਡਬਲਯੂ.ਵੀ.ਈ.ਐੱਸ. ਕੰਪਨੀ) ਵਲੋਂ ਪਿਛਲੇ 17 ਸਾਲਾਂ ਵਿਚ 5000 ਤੋਂ ਵੀ ਵੱਧ ਵੀਜ਼ੇ ਲਗਵਾਏ ਗਏ | ਇਸੇ ਤਰਾਂ ਲੋਕਾਂ ਨੂੰ ਜਾਣਕਾਰੀ ਦੇਣ ਲਈ ਸਥਾਨਕ ਦਫ਼ਤਰ ਵਿਖੇ ਮੁਫ਼ਤ ...

ਪੂਰੀ ਖ਼ਬਰ »

ਸਕੂਲ ਦੇ ਨਵੇਂ ਸੈਸ਼ਨ ਦੀ ਆਰੰਭਤਾ ਮੌਕੇ ਧਾਰਮਿਕ ਸਮਾਗਮ ਕਰਵਾਇਆ

ਕਾਦੀਆਂ, 26 ਮਈ (ਕੁਲਵਿੰਦਰ ਸਿੰਘ)-ਸਿੱਖ ਐਜੂਕੇਸ਼ਨਲ ਸੁਸਾਇਟੀ ਚੰਡੀਗੜ੍ਹ ਦੀ ਦੇਖ-ਰੇਖ ਹੇਠ ਚੱਲ ਰਹੇ ਸਿੱਖ ਨੈਸ਼ਨਲ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਦੇ ਨਵੇਂ ਵਿਦਿਅਕ ਵਰ੍ਹੇ ਦੀ ਸ਼ੁਰੂਆਤ ਮੌਕੇ ਸਕੂਲ ਕੈਂਪਸ ਅੰਦਰ ਸ੍ਰੀ ਸੁਖਮਨੀ ਸਾਹਿਬ ਦੇ ਪਾਠ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਧਾਨ ਪ੍ਰੋ: ਰੰਧਾਵਾ ਵਲੋਂ ਇਸਤਰੀ ਅਕਾਲੀ ਦਲ ਦੀ ਮੀਟਿੰਗ

ਬਟਾਲਾ, 26 ਮਈ (ਕਾਹਲੋਂ)-ਸ਼ੋ੍ਰਮਣੀ ਅਕਾਲੀ ਦਲ (ਬ) ਦੇ ਇਸਤਰੀ ਵਿੰਗ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਪ੍ਰੋ: ਕਮਲਜੀਤ ਕੌਰ ਰੰਧਾਵਾ ਦੀ ਅਗਵਾਈ ਹੇਠ ਹੋਈ, ਜਿਸ 'ਚ ਹਲਕਾ ਗੁਰਦਾਸਪੁਰ ਤੋਂ ਸੰਨੀ ਦਿਓਲ ਦੀ ਹੋਈ ਸ਼ਾਨਦਾਰ ਜਿੱਤ 'ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਲੱਡੂ ...

ਪੂਰੀ ਖ਼ਬਰ »

ਬੱਚਿਆਂ ਨੂੰ ਵਾਤਾਵਰਨ ਦੀ ਸੰਭਾਲ ਪ੍ਰਤੀ ਕੀਤਾ ਜਾਗਰੂਕ

ਡੇਰਾ ਬਾਬਾ ਨਾਨਕ, 26 ਮਈ (ਵਿਜੇ ਸ਼ਰਮਾ)-ਵਿਸ਼ਵ ਭਰ ਅੰਦਰ 5 ਜੂਨ ਦਾ ਦਿਹਾੜਾ ਵਾਤਾਵਰਨ ਦਿਵਸ ਵਜੋਂ ਮਨਾਇਆ ਜਾ ਰਿਹਾ ਹੈ | ਇਸ ਵਾਰ ਸਾਲ 2019-20 ਲਈ ਵਾਤਾਵਰਨ ਵਿਚ ਹਵਾ ਦੇ ਪ੍ਰਦੂਸ਼ਨ ਦੀ ਰੋਕਥਾਮ ਕਿਵੇਂ ਕੀਤੀ ਜਾਵੇ ਅਤੇ ਹਵਾ ਪ੍ਰਦੂਸ਼ਣ ਨੂੰ ਕਿਵੇਂ ਘਟਾਇਆ ਜਾਵੇ, ਨੂੰ ...

ਪੂਰੀ ਖ਼ਬਰ »

ਅੱਪਰਬਾਰੀ ਦੁਆਬ ਨਹਿਰ ਦੇ ਲੋਹੇ ਦੇ ਸ਼ਟਰਾਂ ਤੋਂ ਗੋਹਤ ਪੋਖਰ ਵਾਲੀ ਸੜਕ ਬਣਾਉਣ ਦੀ ਮੰਗ

ਪੁਰਾਣਾ ਸ਼ਾਲਾ, 26 ਮਈ (ਅਸ਼ੋਕ ਸ਼ਰਮਾ)-ਪਿੰਡ ਗਾਜੀਕੋਟ ਨੇੜੇ ਨਹਿਰ ਅੱਪਰਬਾਰੀ ਦੁਆਬ 'ਤੇ ਲੱਗੇ ਲੋਹੇ ਦੇ ਗੇਟਾਂ ਤੋਂ ਪਿੰਡ ਗੋਹਤ ਪੋਖਰ ਨੂੰ ਜਾਣ ਵਾਲੇ ਡੇਢ ਕਿੱਲੋਮੀਟਰ ਕੱਚੇ ਰਸਤੇ 'ਤੇ ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਪਾਸੋਂ ਸੜਕ ਬਣਾਉਣ ਦੀ ਮੰਗ ਕੀਤੀ ਹੈ | ...

ਪੂਰੀ ਖ਼ਬਰ »

ਮਾਸਟਰ ਧਿਆਨ ਸਿੰਘ ਜੌਹਲ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ

ਕਾਹਨੂੰਵਾਨ, 26 ਮਈ (ਹਰਜਿੰਦਰ ਸਿੰਘ ਜੱਜ)-ਮਾਸਟਰ ਧਿਆਨ ਸਿੰਘ ਜੋ ਡੇਹਰੀਵਾਲ ਦਰੋਗਾ ਦੀ ਹੋਈ ਬੇਵਕਤੀ ਮੌਤ 'ਤੇ ਉਨ੍ਹਾਂ ਦੇ ਪਰਿਵਾਰ ਵਲੋਂ ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਨ੍ਹਾਂ ਦੇ ਗ੍ਰਹਿ ਪਿੰਡ ਡੇਹਰੀਵਾਲ ਦਰੋਗਾ ...

ਪੂਰੀ ਖ਼ਬਰ »

ਕਲਾਨੌਰ 'ਚ ਤੀਸਰੀ ਸੂਬਾ ਪੱਧਰੀ ਜੂਨੀਅਰ ਰਗਬੀ ਚੈਂਪੀਅਨਸ਼ਿਪ ਸ਼ੁਰੂ

ਕਲਾਨੌਰ, 26 ਮਈ (ਪੁਰੇਵਾਲ)-ਰਗਬੀ ਐਸੋਸੀਏਸ਼ਨ ਪੰਜਾਬ ਦੇ ਸਹਿਯੋਗ ਨਾਲ ਰਗਬੀ ਐਸੋਸੀਏਸ਼ਨ ਗੁਰਦਾਸਪੁਰ ਵਲੋਂ ਸਥਾਨਕ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਦੋ ਦਿਨਾਂ ਤੀਸਰੀ ਸੂਬਾ ਪੱਧਰੀ ਜੂਨੀਅਰ ਰਗਬੀ ਚੈਂਪੀਅਨਸ਼ਿਪ ਸ਼ੁਰੂ ਹੋ ਗਈ | ਪਹਿਲੇ ਦਿਨ ਇਸ ...

ਪੂਰੀ ਖ਼ਬਰ »

ਬੱਚਿਆਂ ਨੂੰ ਧਾਰਮਿਕ ਵਿਚਾਰਾਂ ਪ੍ਰਤੀ ਜਾਗਰੂਕ ਕਰਨ ਦੀ ਲੋੜ-ਸੁਰਿੰਦਰ ਰੰਧਾਵਾ

ਨੌਸ਼ਹਿਰਾ ਮੱਝਾ ਸਿੰਘ, 26 ਮਈ (ਤਰਸੇਮ ਸਿੰਘ ਤਰਾਨਾ)-ਸਮਾਜ ਅੰਦਰ ਨਸ਼ੇ ਸੇਵਨ ਦੇ ਵਧ ਰਹੇ ਰੁਝਾਨ ਤੇ ਹੋਰ ਸਮਾਜਿਕ ਬੁਰਾਈਆਂ ਤੋਂ ਬਚਾਅ ਲਈ ਬੱਚਿਆਂ ਨੂੰ ਸਕੂਲੀ ਵਿਦਿਆ ਗ੍ਰਹਿਣ ਕਰਵਾਉਣ ਦੇ ਨਾਲ-ਨਾਲ ਆਪਣੇ ਅਮੀਰ ਸੱਭਿਆਚਾਰਕ ਵਿਰਸੇ ਤੇ ਸਿੱਖੀ ਸਿਧਾਂਤਾਂ ...

ਪੂਰੀ ਖ਼ਬਰ »

ਪੰਡਿਤ ਮੋਹਨ ਲਾਲ ਐਸ.ਡੀ. ਕਾਲਜ ਦੀਆਂ ਅੱਵਲ ਵਿਦਿਆਰਥਣਾਂ ਦਾ ਸਨਮਾਨ

ਫਤਹਿਗੜ• ਚੂੜੀਆਂ, 26 ਮਈ (ਧਰਮਿੰਦਰ ਸਿੰਘ ਬਾਠ)-ਸਥਾਨਕ ਪੰਡਿਤ ਮੋਹਨ ਲਾਲ ਐਸ.ਡੀ. ਕਾਲਜ ਫ਼ਾਰ ਗਰਲਜ਼ ਫਤਹਿਗੜ• ਚੂੜੀਆਂ ਵਿਖੇ ਬਾਰ•੍ਹਵੀਂ ਕਲਾਸ ਦੀਆਂ ਆਰਟਸ, ਕਾਮਰਸ, ਸਾਇੰਸ, ਨਾਨ-ਮੈਡੀਕਲ ਦੇ ਖੇਤਰ 'ਚ ਅੱਵਲ ਆਈਆਂ ਵਿਦਿਆਰਥਣਾਂ ਨੂੰ ਉਚੇਚੇ ਤੌਰ 'ਤੇ ਬੁਲਾਇਆ ਗਿਆ ...

ਪੂਰੀ ਖ਼ਬਰ »

ਫਤਹਿਗੜ੍ਹ ਚੂੜੀਆਂ ਸ਼ਹਿਰ 'ਚ ਅਕਾਲੀ-ਭਾਜਪਾ ਅਤੇ ਕਾਂਗਰਸ ਦੀ ਰਹੀ ਕਾਂਟੇ ਦੀ ਟੱਕਰ

ਫਤਹਿਗੜ੍ਹ ਚੂੜੀਆਂ, 26 ਮਈ (ਧਰਮਿੰਦਰ ਸਿੰਘ ਬਾਠ)-ਲੋਕ ਸਭਾ ਚੋਣਾਂ ਦੇੇ ਨਤੀਜਿਆਂ 'ਚ ਫਤਹਿਗੜ੍ਹ ਚੂੜੀਆਂ ਸ਼ਹਿਰ 'ਚ ਅਕਾਲੀ-ਭਾਜਪਾ ਗੱਠਜੋੜ ਅਤੇ ਕਾਂਗਰਸ ਦੀ ਕਾਂਟੇ ਦੀ ਟੱਕਰ ਦਿਖਾਈ ਦਿੱਤੀ, ਜਦ ਕਿ ਆਮ ਆਦਮੀ ਪਾਰਟੀ ਸਿਰਫ 571 ਵੋਟਾਂ ਉਪਰ ਹੀ ਸਿਮਟ ਕੇ ਰਹਿ ਗਈ | ...

ਪੂਰੀ ਖ਼ਬਰ »

ਪੱਤਰਕਾਰਤਾ ਖੇਤਰ 'ਚ ਸ਼ਲਾਘਾਯੋਗ ਕਾਰਜਾਂ ਲਈ ਮਹਿਲਾ ਪੱਤਰਕਾਰ ਸਨਮਾਨਿਤ

ਸਿਰਸਾ, 26 ਮਈ (ਭੁਪਿੰਦਰ ਪੰਨੀਵਾਲੀਆ)- ਪੱਤਰਕਾਰਤਾ ਦੇ ਖੇਤਰ 'ਚ ਸ਼ਲਾਘਾਯੋਗ ਕਾਰਜ਼ਾਂ ਲਈ ਸੰਸਥਾ ਵੂਮੇਨ ਡੈਡੀਕੇਸ਼ਨ ਨੇ ਅੱਜ ਮਹਿਲਾ ਪੱਤਰਕਾਰ ਸੋਨੀਆ ਖੱਤਰੀ ਨੂੰ ਪੁਰਸਕਾਰ ਦੇ ਕੇ ਸਨਮਾਨਿਤ ਕੀਤਾ | ਡੱਬਵਾਲੀ ਰੋਡ ਸਥਿਤ ਇਕ ਨਿੱਜੀ ਰੈਸਟੋਰੈਂਟ 'ਚ ਕਰਵਾਏ ਗਏ ...

ਪੂਰੀ ਖ਼ਬਰ »

ਮਾਈ ਭਾਗੋ ਨਰਸਿੰਗ ਕਾਲਜ ਦੀਆਂ ਵਿਦਿਆਰਥਣਾਂ ਵਲੋਂ ਬਾਬਾ ਫ਼ਰੀਦ ਯੂਨੀਵਰਸਿਟੀ ਦੇ ਨਤੀਜਿਆਂ 'ਚੋਂ ਪਹਿਲਾ ਸਥਾਨ ਹਾਸਲ

ਤਰਨ ਤਾਰਨ, 26 ਮਈ (ਹਰਿੰਦਰ ਸਿੰਘ)- ਸਾਲ 2018-19 'ਚ ਬਾਬਾ ਫ਼ਰੀਦ ਯੂਨੀਵਰਸਿਟੀ ਵਲੋਂ ਐਲਾਨੇ ਬੀ.ਐੱਸ.ਸੀ. ਨਰਸਿੰਗ ਨਤੀਜਿਆਂ ਵਿਚ ਮਾਈ ਭਾਗੋ ਕਾਲਜ ਆਫ ਨਰਸਿੰਗ ਦੀਆਂ ਵਿਦਿਆਰਥਣਾਂ ਨੇ ਪਹਿਲੇ ਸਥਾਨ ਹਾਸਲ ਕਰਕੇ ਕਾਲਜ ਅਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ | ਬਾਬਾ ਫ਼ਰੀਦ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX