ਤਾਜਾ ਖ਼ਬਰਾਂ


ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਵੱਲੋਂ 25 ਲੱਖ ਰੁਪਏ ਜਾਰੀ
. . .  36 minutes ago
ਜਲੰਧਰ 28 ਮਾਰਚ { ਚਿਰਾਗ਼ ਸ਼ਰਮਾ } - ਕੋਰੋਨਾ ਵਾਇਰਸ ਦੇ ਮੱਦੇ ਨਜ਼ਰ ਜ਼ਿਲ੍ਹੇ ਵੱਲ ਸਹਾਇਤਾ ਦਾ ਹੱਥ ਵਧਾਉਂਦਿਆਂ ਲੋਕ ਸਭਾ ਮੈਂਬਰ ਜਲੰਧਰ ਚੌਧਰੀ ਸੰਤੋਖ ਸਿੰਘ ਵੱਲੋਂ ਐੱਮ.ਪੀ.ਲੈਡ ਵਿਚੋਂ 25 ਲੱਖ ਰੁਪਏ ਦੇਣ ਦੀ ...
ਕੋਵਿਡ 19 : ਲੋਕਾਂ ਨੂੰ ਰਾਹਤ ਪਹੁੰਚਾਉਣ ਲਈ 70 ਕਰੋੜ ਰੁਪਏ ਹੋਰ ਮਨਜ਼ੂਰ - ਮਨਪ੍ਰੀਤ ਸਿੰਘ ਬਾਦਲ
. . .  41 minutes ago
ਬਠਿੰਡਾ, 28 ਮਾਰਚ (ਅੰਮ੍ਰਿਤਪਾਲ ਸਿੰਘ ਵਲਾਣ)- ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਦੱਸਿਆ ਹੈ ਕਿ ਸੂਬਾ ਸਰਕਾਰ ਨੇ ਰਾਜ ਦੇ ਜ਼ਿਲਿਆਂ ਵਿਚ ਕੋਵਿਡ 19 ਬਿਮਾਰੀ ਨਾਲ ਨਜਿੱਠਣ ਅਤੇ ਲੋਕਾਂ ਦੀ ਮਦਦ ਲਈ 70 ਕਰੋੜ ਰੁਪਏ ਦੀ ...
ਪਿੰਡ ਅਕਾਲਗੜ੍ਹ ਦੇ ਲੋਕਾਂ ਨੇ ਆਪ ਹੀ ਪਿੰਡ ਕੀਤਾ ਸੀਲ
. . .  52 minutes ago
ਸ੍ਰੀ ਮੁਕਤਸਰ ਸਾਹਿਬ, 28 ਮਾਰਚ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਅਕਾਲਗੜ੍ਹ ਦੀ ਪੰਚਾਇਤ ਅਤੇ ਨੌਜਵਾਨਾਂ ਨੇ ਲੋਕਾਂ ਦੇ ਸਹਿਯੋਗ ਨਾਲ ਪਿੰਡ ਨੂੰ ਆਉਣ ਵਾਲੇ ਸਾਰੇ ਰਸਤੇ ਬੰਦ ਕਰਕੇ ਸੀਲ ਕਰ ...
ਬਲਾਕਾਂ ਸ਼ਾਹਕੋਟ ਤੇ ਲੋਹੀਆਂ 'ਚ ਸਿਹਤ ਵਿਭਾਗ ਨੇ 438 ਵਿਅਕਤੀ ਨੂੰ ਕੀਤਾ ਇਕਾਂਤਵਾਸ
. . .  about 1 hour ago
ਸ਼ਾਹਕੋਟ, 28 ਮਾਰਚ (ਏ.ਐੱਸ. ਸਚਦੇਵਾ)- ਸਬ ਡਵੀਜ਼ਨ ਸ਼ਾਹਕੋਟ ਅਧੀਨ ਪੈਂਦੇ ਬਲਾਕ ਸ਼ਾਹਕੋਟ ਅਤੇ ਲੋਹੀਆਂ 'ਚ 3 ਮਰੀਜ਼ ਸ਼ੱਕੀ ਪਾਏ ਗਏ ਸਨ, ਜਿਨ੍ਹਾਂ ਦੀ ਰਿਪੋਰਟ ਨੈਗੇਟਿਵ ਆਉਣ ਤੋਂ ਬਾਅਦ ਵੀ ਪ੍ਰਸ਼ਾਸਨ ਪੂਰੀ ਤਰਾਂ ਚੌਕਸ ...
ਅਮਰ ਸਿੰਘ ਨੇ ਤਿੰਨ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਐਮ.ਪੀ ਲੈਡ ਫੰਡ ਵਰਤਣ ਲਈ ਦਿੱਤੇ ਅਧਿਕਾਰ
. . .  about 1 hour ago
ਰਾਏਕੋਟ , 28 ਮਾਰਚ (ਸੁਸ਼ੀਲ) ਕੋਰੋਨਾ ਵਾਇਰਸ ਦੇ ਵੱਧਦੇ ਕਹਿਰ ਨੂੰ ਰੋਕਣ ਲਈ ਲੋਕਸਭਾ ਹਲਕਾ ਫਤਿਹਗੜ੍ਹ ਸਾਹਿਬ ...
ਜੰਮੂ-ਕਸ਼ਮੀਰ ਤੋਂ ਰੋਜ਼ੀ-ਰੋਟੀ ਕਮਾਉਣ ਪੰਜਾਬ ਆਏ ਸੈਂਕੜੇ ਪਠਾਨ ਕਰਫਿਊ 'ਚ ਫਸੇ
. . .  about 1 hour ago
ਬੁਢਲਾਡਾ, 28 ਮਾਰਚ (ਸਵਰਨ ਸਿੰਘ ਰਾਹੀ) - ਪਿਛਲੀ 22 ਮਾਰਚ ਤੋਂ ਦੇਸ਼ ਭਰ ਅੰਦਰ ਲਾਗੂ ਕੀਤੀ ਤਾਲਾਬੰਦੀ ਅਤੇ ਪੰਜਾਬ ਅੰਦਰ ਕਰਫਿਊ ਦੇ ਚਲਦਿਆਂ ਜਿਥੇ ਇਸ ਖੇਤਰ ਦੇ ਕੁਝ ਲੋਕ ਪੰਜਾਬ ਦੇ ਹੋਰਨਾਂ ਸ਼ਹਿਰਾਂ ਤੇ ਹੋਰਨਾਂ ਸੂਬਿਆਂ ...
ਕੋਰੋਨਾ ਵਾਈਸ ਦੇ ਚੱਲਦੇ ਕੈਬਨਿਟ ਮੰਤਰੀ ਨੇ ਕੀਤੀ ਉੱਚ ਅਧਿਕਾਰੀਆਂ ਨਾਲ ਬੈਠਕ
. . .  about 1 hour ago
ਗੁਰੂ ਹਰਸਹਾਏ, 28 ਮਾਰਚ (ਕਪਿਲ ਕੰਧਾਰੀ)- ਦੇਸ਼ ਭਰ 'ਚ ਫੈਲੀ ਕੋਰੋਨਾ ਵਾਇਰਸ ਦੀ ਭਿਆਨਕ ਬਿਮਾਰੀ ਨੂੰ ਚੱਲਦਿਆਂ 31 ਮਾਰਚ ਤੱਕ ਕਰਫ਼ਿਊ ਦਾ ਐਲਾਨ
ਪਿੰਡ ਫ਼ਤਿਹਗੜ੍ਹ ਸ਼ੁਕਰਚੱਕ ਦੇ ਜਵਾਨਾਂ ਨੇ ਚੁੱਕਿਆ ਪਿੰਡ ਨੂੰ ਵਾਇਰਸ ਮੁਕਤ ਕਰਨ ਦਾ ਮੋਰਚਾ
. . .  about 1 hour ago
ਅੰਮ੍ਰਿਤਸਰ 28 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)- ਭਾਵੇਂ ਪੰਜਾਬ ਸਰਕਾਰ ਇਸ ਸੰਕਟ ਦੀ ਘੜੀ ਹਰੇਕ ਲੋੜਵੰਦ ਤੱਕ ਪਹੁੰਚਣ ਦੀ ਕੋਸ਼ਿਸ਼ ...
ਹਲਕਾ ਮਹਿਲ ਕਲਾਂ 'ਚ ਦਵਾਈਆਂ ਦੀ ਹੋਮ ਡਲਿਵਰੀ ਸ਼ੁਰੂ
. . .  about 1 hour ago
ਮਹਿਲ ਕਲਾਂ, 28 ਮਾਰਚ (ਗੁਰਪ੍ਰੀਤ ਸਿੰਘ ਅਣਖੀ)-ਕਰੋਨਾ ਵਾਇਰਸ ਦੇ ਖ਼ਤਰਨਾਕ ਪ੍ਰਭਾਵ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਵੱਲੋਂ ਲਗਾਏ ਕਰਫ਼ਿਊ....
ਪ੍ਰਧਾਨ ਮੰਤਰੀ ਮੋਦੀ ਦੀ ਮੁਹਿੰਮ ਨੂੰ ਮਿਲਿਆ ਅਕਸ਼ੈ ਕੁਮਾਰ ਦਾ ਸਾਥ, ਦਾਨ ਕੀਤੇ 25 ਕਰੋੜ ਰੁਪਏ
. . .  about 1 hour ago
ਮੁੰਬਈ, 28 ਮਾਰਚ- ਕੋਰੋਨਾ ਵਾਇਰਸ ਦਾ ਪ੍ਰਭਾਵ ਦੁਨੀਆ ਭਰ 'ਚ ਲਗਾਤਾਰ ਵਧਦਾ ਹੀ ਜਾ ਰਿਹਾ ਹੈ। ਕੋਰੋਨਾ ਪੀੜਤਾਂ ਦੀ ਸਹਾਇਤਾ ਲਈ ਪ੍ਰਧਾਨ ਮੰਤਰੀ ਨਰਿੰਦਰ ...
ਫ਼ਾਜ਼ਿਲਕਾ 'ਚ ਕੋਰੋਨਾ ਦਾ ਇਕ ਹੋਰ ਸ਼ੱਕੀ ਮਾਮਲਾ ਆਇਆ ਸਾਹਮਣੇ
. . .  about 1 hour ago
ਫ਼ਾਜ਼ਿਲਕਾ, 28 ਮਾਰਚ (ਪ੍ਰਦੀਪ ਕੁਮਾਰ)-ਫ਼ਾਜ਼ਿਲਕਾ ਜ਼ਿਲੇ ਵਿਚ ਕੋਰੋਨਾ ਵਾਇਰਸ ਦਾ ਇਕ ਹੋਰ ਸ਼ੱਕੀ ਮਰੀਜ਼ ਸਾਹਮਣੇ...
ਜ਼ਿਲ੍ਹਾ ਹੁਸ਼ਿਆਰਪੁਰ 'ਚ ਕੱਲ੍ਹ ਮੈਡੀਕਲ ਸਟੋਰ ਖੋਲ੍ਹਣ ਦੀ ਛੋਟ
. . .  about 1 hour ago
ਗੜ੍ਹਸ਼ੰਕਰ, 28 ਮਾਰਚ (ਧਾਲੀਵਾਲ)-ਐੱਸ.ਡੀ.ਐੱਮ. ਗੜ੍ਹਸ਼ੰਕਰ ਹਰਬੰਸ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਮੈਜਿਸਟ੍ਰੇਟ ਹੁਸ਼ਿਆਰਪੁਰ ਅਪਨੀਤ ਰਿਆਤ ...
ਆਪਣੇ ਵਤਨ ਪਰਤਣ ਲਈ ਅਟਾਰੀ ਸਰਹੱਦ ਪਹੁੰਚੇ ਪਾਕਿਸਤਾਨੀ ਸ਼ਹਿਰੀਆਂ ਦੇ ਰਹਿਣ ਅਤੇ ਖਾਣ ਪੀਣ ਦਾ ਕੀਤਾ ਗਿਆ ਪ੍ਰਬੰਧ
. . .  about 2 hours ago
ਅਟਾਰੀ, 28 ਮਾਰਚ( ਰੁਪਿੰਦਰਜੀਤ ਸਿੰਘ ਭਕਨਾ)- ਕੋਰੋਨਾ ਵਾਇਰਸ ਦੇ ਚੱਲਦਿਆਂ ਭਾਰਤ ਸਰਕਾਰ ਵੱਲੋਂ ਅਟਾਰੀ ਵਾਹਘਾ ਸਰਹੱਦ ਨੂੰ ਸੀਲ ਕੀਤੇ ਜਾਣ...
ਡੀ.ਐੱਸ.ਪੀ ਥਿੰਦ ਨੇ ਪਿੰਡਾਂ ਦੇ ਲੋੜਵੰਦ ਲੋਕਾਂ ਦੇ ਘਰਾਂ 'ਚ ਪਹੁੰਚਾਇਆ ਰਾਸ਼ਨ
. . .  about 2 hours ago
ਸ਼ਾਹਕੋਟ, 28 ਮਾਰਚ (ਦਲਜੀਤ ਸਚਦੇਵਾ)- ਪੰਜਾਬ 'ਚ ਕੋਰੋਨਾ ਵਾਇਰਸ ਕਾਰਨ ਲਗਾਏ ਗਏ ਕਰਫ਼ਿਊ ਦੌਰਾਨ ਪੁਲਿਸ ਪ੍ਰਸ਼ਾਸਨ ਵੱਲੋਂ ਲੋੜਵੰਦ ਲੋਕਾਂ ਦੇ ਘਰਾਂ ਤੱਕ...
ਬਲਜੀਤ ਸਿੰਘ ਗਿੱਲ ਨੇ ਮਾਰਕੀਟ ਕਮੇਟੀ ਘਨੌਰ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ
. . .  about 2 hours ago
ਘਨੌਰ, 28 ਮਾਰਚ (ਬਲਜਿੰਦਰ ਸਿੰਘ ਗਿੱਲ, ਜਾਦਵਿੰਦਰ ਸਿੰਘ ਸਮਰਾਓ) - ਲੰਘੇ ਦਿਨੀਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਦੀਆਂ ਮੰਡੀਆਂ 'ਚ ਸਬਜ਼ੀਆਂ ਤੇ ਅਨਾਜ....
ਕੋਰੋਨਾ ਵਾਇਰਸ ਦੇ ਚੱਲਦਿਆਂ ਰੇਲਵੇ ਸਟੇਸ਼ਨਾਂ 'ਤੇ ਖੜੀਆਂ ਰੇਲਗੱਡੀਆਂ ਨੂੰ ਹੀ ਆਈਸੋਲੇਸ਼ਨ ਵਾਰਡਾਂ 'ਚ ਕੀਤਾ ਗਿਆ ਤਬਦੀਲ
. . .  about 2 hours ago
ਅਫ਼ਗਾਨੀ ਸਿੱਖਾਂ ਦੀ ਸੁਰੱਖਿਆ ਲਈ ਠੋਸ ਕਦਮ ਚੁੱਕੇ ਅਫ਼ਗ਼ਾਨ ਸਰਕਾਰ - ਭਾਈ ਲੌਂਗੋਵਾਲ
. . .  about 2 hours ago
ਬਾਬਾ ਜੀਵਨ ਸਿੰਘ ਵੈੱਲਫੇਅਰ ਸੁਸਾਇਟੀ ਵੱਲੋਂ ਲੋੜਵੰਦਾਂ ਲਈ ਲੰਗਰ ਦੀ ਸੇਵਾ ਸ਼ੁਰੂ
. . .  about 2 hours ago
ਸੂਬੇ 'ਚ ਕੋਰੋਨਾ ਵਾਇਰਸ ਦੇ 195 ਸ਼ੱਕੀ ਮਰੀਜ਼ ਨੈਗੇਟਿਵ ਪਾਏ ਗਏ : ਬਲਵੀਰ ਸਿੰਘ ਸਿੱਧੂ
. . .  about 2 hours ago
ਪੰਚਾਇਤੀ ਫ਼ੰਡਾਂ 'ਚੋਂ ਰੋਜ਼ਾਨਾ ਦਿਹਾੜੀਦਾਰਾਂ ਅਤੇ ਲੋੜਵੰਦਾਂ ਲਈ ਦਵਾਈਆਂ ਅਤੇ ਭੋਜਨ ਖ਼ਰੀਦ ਸਕਦੀਆਂ ਹਨ ਗ੍ਰਾਮ ਪੰਚਾਇਤਾਂ
. . .  about 3 hours ago
ਪੰਜਾਬ 'ਚ ਅੱਜ ਕੋਰੋਨਾ ਵਾਇਰਸ ਦਾ ਕੋਈ ਨਵਾਂ ਮਾਮਲਾ ਨਹੀਂ ਆਇਆ ਸਾਹਮਣੇ
. . .  about 3 hours ago
ਬਰਨਾਲਾ ਵਿਖੇ ਸਵੇਰੇ 6 ਵਜੇ ਤੋਂ 9 ਵਜੇ ਤੱਕ ਖੁੱਲ੍ਹਣਗੀਆਂ ਕੈਮਿਸਟ ਦੀਆਂ ਦੁਕਾਨਾਂ ਅਤੇ ਲੈਬਾਰਟਰੀਆਂ
. . .  about 3 hours ago
ਲੋਕਾਂ ਨਾਲ ਦੁਰਵਿਵਹਾਰ ਕਰਨ ਦੇ ਦੋਸ਼ਾਂ ਹੇਠ ਥਾਣਾ ਕਰਤਾਰਪੁਰ ਦੇ ਮੁਖੀ ਪੁਸ਼ਪ ਬਾਲੀ ਨੂੰ ਤੁਰੰਤ ਪ੍ਰਭਾਵ ਨਾਲ ਕੀਤਾ ਗਿਆ ਲਾਈਨ ਹਾਜ਼ਰ
. . .  about 3 hours ago
ਡਾਈਓਸਿਸ ਆਫ਼ ਜਲੰਧਰ ਦੇ ਸਾਰੇ ਹੀ ਕਾਨਵੈਂਟ ਸਕੂਲ ਆਈਸੋਲੇਸ਼ਨ ਵਾਰਡ ਬਣਨ ਲਈ ਤਿਆਰ
. . .  about 3 hours ago
ਥਾਣਾ ਸ਼ੰਭੂ ਦੇ ਸਹਿਯੋਗ ਨਾਲ ਜੇ.ਐੱਸ.ਡਬਲਿਊ. ਨੇ 400 ਪਰਿਵਾਰਾਂ ਦੇ ਘਰ ਪਹੁੰਚਾਇਆ ਰਾਸ਼ਨ
. . .  about 3 hours ago
ਸ਼ਾਹਕੋਟ 'ਚ ਪ੍ਰਵਾਸੀ ਭਾਰਤੀਆਂ ਨੇ ਕਰੀਬ 300 ਲੋੜਵੰਦ ਲੋਕਾਂ ਨੂੰ ਵੰਡਿਆ ਰਾਸ਼ਨ
. . .  about 4 hours ago
ਜਲੰਧਰ ਜ਼ਿਲ੍ਹੇ ’ਚ ਸ਼ੱਕੀ ਵਿਅਕਤੀਆਂ ਦੇ ਖੂਨ ਦੇ ਲਏ ਗਏ ਸੈਂਪਲ
. . .  about 4 hours ago
ਧਰਮਸੋਤ ਨੇ ਪੰਜਾਬ ਦੇ ਨਿਵੇਕਲੇ ਪਿੰਡ ਅਗੇਤਾ ਦਾ ਕੀਤਾ ਦੌਰਾ ਪਿੰਡ ਵਾਸੀਆਂ ਨੇ ਆਪਣੇ ਤੌਰ ਤੇ ਪੂਰੇ ਪਿੰਡ ਨੂੰ ਕੀਤਾ ਲਾਕਡਾਊਨ
. . .  about 4 hours ago
ਜ਼ਿਲ੍ਹੇ ਦੀ ਪ੍ਰਮੁੱਖ ਸਬਜ਼ੀ ਮੰਡੀ ਵਿਚ ਕੱਲ ਤੱਕ ਆਮ ਵਾਂਗ ਹੋਵੇਗੀ ਸਪਲਾਈ
. . .  about 4 hours ago
ਜ਼ਿਲ੍ਹਾ ਜਲੰਧਰ ’ਚ ਆਮ ਲੋਕਾਂ ਦੀਆਂ ਲੋੜਾਂ ਨੂੰ ਮੁੱਖ ਰੱਖਦੇ ਹੋਏ ਨਵੀਆਂ ਹਦਾਇਤਾਂ ਜਾਰੀ
. . .  about 4 hours ago
ਰਾਧਾ ਸੁਆਮੀ ਸਤਸੰਗ ਘਰ ਤੋਂ ਲੰਗਰ ਬਣਾਉਣ ਦੀ ਸੇਵਾ ਹੋਈ ਸ਼ੁਰੂ
. . .  about 5 hours ago
ਵਿੱਤ ਮੰਤਰੀ ਦੇ ਹੁਕਮਾਂ 'ਤੇ ਫਲ ਸਬਜੀ ਦੀ ਵਿਕਰੀ ਲਈ ਰੇਟ ਲਿਸਟ ਹੋਈ ਜਾਰੀ
. . .  about 5 hours ago
ਚੰਡੀਗੜ੍ਹ ਦੇ ਕਰਫ਼ਿਊ ’ਚ ਰੋਜ਼ਾਨਾ ਢਿੱਲ ਨੂੰ ਚੁਣੌਤੀ, ਨੋਟਿਸ ਜਾਰੀ
. . .  about 5 hours ago
ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਦੇ ਚੌਗਿਰਦੇ ਤੇ ਆਸ ਪਾਸ ਕਰਵਾਇਆ ਜਾ ਰਹੀ ਹੈ ਸੈਨੇਟਾਇਜ਼ਰ ਸਪਰੇਅ
. . .  about 5 hours ago
ਉੱਘੇ ਗਾਇਕ ਰਣਜੀਤ ਬਾਵਾ ਨੇ ਲੋੜਵੰਦਾਂ ਨੂੰ ਵੰਡੀਆਂ ਰਸਦਾਂ
. . .  about 5 hours ago
ਪੁਲਿਸ ਵਲੋਂ ਫ਼ੈਕਟਰੀ ਮਜ਼ਦੂਰਾਂ ਦੀ 95 ਲੱਖ ਦੀ ਅਦਾਇਗੀ ਨੂੰ ਯਕੀਨੀ ਬਣਾਇਆ
. . .  about 5 hours ago
ਬੰਗਾ 'ਚ ਇੱਕ ਸੌ ਵੀਹ ਕੇਸ ਨੈਗੇਟਿਵ ਆਏ
. . .  about 5 hours ago
ਉੱਚ ਅਧਿਕਾਰੀਆਂ ਨੇ ਰਜਿੰਦਰਾਂ ਹਸਪਤਾਲ ’ਚ ਕੋਰੋਨਾਵਾਇਰਸ ਸਬੰਧੀ ਤਿਆਰੀਆਂ ਦਾ ਲਿਆ ਜਾਇਜ਼ਾ
. . .  about 6 hours ago
ਲੋੜਵੰਦਾਂ ਨੂੰ ਲੰਗਰ ਵਰਤਾਉਣ ਪੁੱਜੇ ਲੌਂਗੋਵਾਲ
. . .  about 6 hours ago
ਦਿਹਾਤੀ ਖੇਤਰ ਦੇ ਡੀਜ਼ਲ ਅਤੇ ਪੈਟਰੋਲ ਬੰਦ ਹੋਣ ਕਰਕੇ ਕਿਸਾਨਾਂ ਲਈ ਬਣੀ ਵੱਡੀ ਮੁਸ਼ਕਿਲ
. . .  about 6 hours ago
ਬਲਬੀਰ ਸਿੰਘ ਸਿੱਧੂ ਵੱਲੋਂ ਨਵਾਂਸ਼ਹਿਰ ’ਚ ਮੀਟਿੰਗ
. . .  about 6 hours ago
ਬੰਦ ਏ.ਟੀ.ਐਮੱ ਬਣੇ ਲੋਕਾਂ ਲਈ ਪਰੇਸ਼ਾਨੀ ਦਾ ਕਾਰਨ
. . .  about 6 hours ago
ਕਰਫਿਊ ਚ ਮਿਲੀ ਢਿੱਲ ਦੇ ਚੱਲਦਿਆਂ ਲੋਕਾਂ ਦੀ ਵੱਡੀ ਭੀੜ ਮੈਡੀਕਲ ਸਟੋਰਾਂ ਤੇ ਲੱਗੀ
. . .  about 6 hours ago
ਮਾਹਿਲਪੁਰ ’ਚ ਸ਼ੱਕੀ ਮਰੀਜ਼ਾਂ ਦੀ ਗਿਣਤੀ 16 ਹੋਈ
. . .  about 5 hours ago
ਸਬਜ਼ੀ ਉਤਪਾਦਕ ਕਿਸਾਨਾਂ ਨੂੰ ਵੱਡਾ ਆਰਥਿਕ ਨੁਕਸਾਨ ਹੋਣ ਦਾ ਡਰ
. . .  about 6 hours ago
ਕੋਰੋਨਾਵਾਇਰਸ ਕਾਰਨ ਕੇਰਲ ’ਚ ਪਹਿਲੀ ਮੌਤ
. . .  about 7 hours ago
ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਰਾਜ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਹਦਾਇਤਾਂ ਜਾਰੀ
. . .  about 7 hours ago
ਮਾਹਿਲਪੁਰ ਹਲਕੇ ਚ 2 ਸ਼ੱਕੀ ਮਰੀਜ ਸਾਹਮਣੇ ਆਏ
. . .  about 7 hours ago
ਕੋਰੋਨਾ ਵਾਇਰਸ ਦੀ ਰੋਕਥਾਮ ਲਈ ਡਿਊਟੀਆਂ ਕਰ ਰਹੇ ਐਨ.ਆਰ.ਐਚ.ਐਮ. ਮੁਲਾਜ਼ਮਾਂ ਨੂੰ ਸਰਕਾਰ ਸਿਹਤ ਬੀਮਾ ਅਤੇ ਹੋਰ ਸਿਹਤ ਸਹੂਲਤਾਂ ਪ੍ਰਦਾਨ ਕਰੇ- ਸੂਬਾ ਪ੍ਰਧਾਨ
. . .  about 7 hours ago
ਦਿੱਲੀ-ਯੂਪੀ ਬਾਰਡਰ ’ਤੇ ਸਿਸੋਦੀਆ ਨੇ ਲੋਕਾਂ ਨੂੰ ਰੋਕਿਆ
. . .  about 7 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 13 ਜੇਠ ਸੰਮਤ 551

ਜਲੰਧਰ

ਵਾਰਡਾਂ 'ਚ ਸਫ਼ਾਈ ਸੇਵਕਾਂ ਦਾ ਮਸਲਾ ਹੱਲ ਨਹੀਂ ਕਰ ਸਕੇ ਮੇਅਰ-ਕਈ ਨਾਰਾਜ਼ 8 ਕਈ ਵਾਰਡਾਂ ਵਿਚ ਇਕ ਵੀ ਨਹੀਂ ਤੇ ਕਈਆਂ 'ਚ ਲੋੜ ਤੋਂ ਵੱਧ ਸਫ਼ਾਈ ਸੇਵਕ

ਜਲੰਧਰ, 26 ਮਈ (ਸ਼ਿਵ ਸ਼ਰਮਾ)- ਇਕ ਸਾਲ ਤੋਂ ਜ਼ਿਆਦਾ ਸਮੇਂ ਤੱਕ ਸਾਰੇ ਵਾਰਡਾਂ ਵਿਚ ਇਕਸਾਰ ਸਫ਼ਾਈ ਸੇਵਕਾਂ ਦੀ ਮੇਅਰ ਜਗਦੀਸ਼ ਰਾਜ ਰਾਜਾ ਵੰਡ ਨਹੀਂ ਕਰ ਸਕੇ ਹਨ ਜਿਸ ਕਰਕੇ ਕਈ ਵਾਰਡਾਂ ਵਿਚ ਤਾਂ ਸਫ਼ਾਈ ਸੇਵਕਾਂ ਦੀ ਗਿਣਤੀ ਨਾ-ਮਾਤਰ ਹੈ, ਜਦਕਿ ਕਈ ਵਾਰਡਾਂ ਵਿਚ ਸਫ਼ਾਈ ਸੇਵਕਾਂ ਦੀ ਗਿਣਤੀ ਕਿਧਰੇ ਜ਼ਿਆਦਾ ਹੈ | ਸਫ਼ਾਈ ਸੇਵਕਾਂ ਦੀ ਬਰਾਬਰ ਗਿਣਤੀ ਵਿਚ ਵੰਡ ਕਰਨ ਲਈ ਕੌਾਸਲਰ ਨਿਗਮ ਪ੍ਰਸ਼ਾਸਨ ਤੋਂ ਮੰਗ ਕਰਦੇ ਰਹੇ ਹਨ | ਮੇਅਰ ਜਗਦੀਸ਼ ਰਾਜਾ ਦੇ ਵਾਰਡ ਵਿਚ ਜ਼ਿਆਦਾ ਸਫ਼ਾਈ ਸੇਵਕ ਹੋਣ ਦੀ ਕਾਫ਼ੀ ਚਰਚਾ ਹੁੰਦੀ ਰਹੀ ਹੈ | ਸਾਰੇ ਵਾਰਡਾਂ ਵਿਚ ਸਫ਼ਾਈ ਸੇਵਕਾਂ ਇਕ ਬਰਾਬਰ ਨਾ ਹੋਣ ਦੇ ਕਈ ਕਾਰਨ ਹਨ, ਕਿਉਂਕਿ ਇਕ ਤਾਂ 300 ਤੋਂ ਜ਼ਿਆਦਾ ਸਫ਼ਾਈ ਸੇਵਕਾਂ ਦੀ ਅਜੇ ਤੱਕ ਭਰਤੀ ਨਹੀਂ ਕੀਤੀ ਗਈ ਹੈ | 1998 ਵਿਚ 2264 ਸਫ਼ਾਈ ਸੇਵਕ ਸੀ ਜਦਕਿ ਹੁਣ ਤਾਂ 300 ਤੋਂ ਜ਼ਿਆਦਾ ਸਫ਼ਾਈ ਸੇਵਕ ਘੱਟ ਹਨ | ਦੂਜਾ ਜਦੋਂ ਵਾਰਡ 60 ਸੀ ਤਾਂ ਉਸ ਵੇਲੇ ਦੋ ਤੋਂ ਤਿੰਨ ਵਾਰਡਾਂ ਵਿਚ ਸਫ਼ਾਈ ਸੇਵਕਾਂ ਦੀ ਗਿਣਤੀ ਘੱਟ ਸੀ ਪਰ ਬਾਕੀ ਵਾਰਡਾਂ ਵਿਚ ਸਫ਼ਾਈ ਸੇਵਕਾਂ ਦੀ ਗਿਣਤੀ ਕਰਕੇ ਕੋਈ ਪੇ੍ਰਸ਼ਾਨੀ ਨਹੀਂ ਸੀ | ਮੇਅਰ ਜਗਦੀਸ਼ ਰਾਜ ਰਾਜਾ ਅਜੇ ਤੱਕ ਡੀ. ਸੀ. ਰੇਟਾਂ 'ਤੇ ਹੀ ਸਫ਼ਾਈ ਸੇਵਕਾਂ ਦੀ ਭਰਤੀ ਨਹੀਂ ਕਰ ਸਕੇ ਹਨ | ਕੁਝ ਸਫ਼ਾਈ ਸੇਵਕਾਂ 'ਤੇ ਕੰਮ ਨਾ ਕਰਨ ਦੇ ਦੋਸ਼ ਲਗਾਏ ਜਾਂਦੇ ਹਨ, ਪਰ ਉਂਜ ਵੀ ਨਿਗਮ ਪ੍ਰਸ਼ਾਸਨ ਨੂੰ ਕਿਸੇ ਤਰਾਂ ਦੀ ਕੋਈ ਸਹੂਲਤ ਵਾਰਡਾਂ ਵਿਚ ਨਹੀਂ ਦਿੱਤੀ ਹੈ | ਕੌਮੀ ਸਫ਼ਾਈ ਕਮਿਸ਼ਨ ਦੀਆਂ ਸਪਸ਼ਟ ਹਦਾਇਤਾਂ ਹਨ ਕਿ ਜਿਨ੍ਹਾਂ ਥਾਵਾਂ 'ਤੇ ਸਫ਼ਾਈ ਸੇਵਕ ਕੰਮ ਕਰਦੇ ਹਨ, ਉੱਥੇ ਸਹੂਲਤਾਂ ਹੋਣੀਆਂ ਚਾਹੀਦੀਆਂ ਹਨ | ਵਾਰਡਾਂ ਵਿਚ ਸਫ਼ਾਈ ਸੇਵਕਾਂ ਦੇ ਆਰਾਮ ਕਰਨ ਲਈ ਬਕਾਇਦਾ ਇਕ ਕਮਰਾ, ਜਿਸ ਵਿਚ ਪੱਖਾ, ਹਾਜ਼ਰੀ ਰਜਿਸਟਰ ਪਿਆ ਹੋਣਾ ਚਾਹੀਦਾ ਹੈ | ਸਫ਼ਾਈ ਕਰਨ ਵੇਲੇ ਬਕਾਇਦਾ ਉਨ੍ਹਾਂ ਵਲੋਂ ਨਿਗਮ ਵੱਲੋਂ ਦਿੱਤੇ ਗਏ ਦਸਤਾਨੇ ਦਿੱਤੇ ਹੋਣੇ ਚਾਹੀਦੇ ਹਨ | ਇਸ ਤਰ੍ਹਾਂ ਦੀਆਂ ਸਹੂਲਤਾਂ ਅੱਜ ਤੱਕ ਨਿਗਮ ਪ੍ਰਸ਼ਾਸਨ ਜਾਂ ਫਿਰ ਮੇਅਰ ਵਲੋਂ ਨਹੀਂ ਦਿੱਤੀਆਂ ਗਈਆਂ |
ਸ਼ਹਿਰ ਦੇ 80 ਵਾਰਡਾਂ ਵਿਚ ਇਸ ਵੇਲੇ ਕਿੰਨੇ ਸਫ਼ਾਈ ਸੇਵਕ ਕੰਮ ਕਰ ਰਹੇ ਹਨ | ਇਸ ਬਾਰੇ ਨਿਗਮ ਤੋਂ ਪ੍ਰਾਪਤ ਕੀਤੀ ਗਈ ਸੂਚੀ ਮੁਤਾਬਕ ਅਜੇ ਵੀ ਕਈ ਵਾਰਡਾਂ ਵਿਚ ਕਾਫ਼ੀ ਘੱਟ ਸਫ਼ਾਈ ਸੇਵਕ ਹਨ | ਉਂਜ ਜਿਹੜੀ ਸੂਚੀ ਹਾਸਲ ਕੀਤੀ ਗਈ ਹੈ, ਉਹ ਜਨਵਰੀ, ਮਹੀਨੇ ਵਿਚ ਤਿਆਰ ਕੀਤੀ ਗਈ ਹੈ ਤੇ ਮੌਜੂਦਾ ਸਮੇਂ ਵਿਚ ਕਈ ਵਾਰਡਾਂ ਵਿਚ ਸਫ਼ਾਈ ਸੇਵਕ ਦੀ ਅੰਦਾਜ਼ਨ ਗਿਣਤੀ ਦੀ ਸੂਚੀ ਹੈ | ਮੇਅਰ ਦੇ ਵਾਰਡ ਵਿਚ 28, ਉਨ੍ਹਾਂ ਦੀ ਪਤਨੀ ਦੇ ਵਾਰਡ ਵਿਚ 40, ਡਿਪਟੀ ਮੇਅਰ ਦੇ ਵਾਰਡ ਵਿਚ 23, ਰੀਟਾ ਸ਼ਰਮਾ ਦੇ ਵਾਰਡ 54 ਵਿਚ 49 ਸਫ਼ਾਈ ਸੇਵਕ ਹਨ | ਵਾਰਡ ਨੰਬਰ 1 ਵਿਚ 4 ਸਫ਼ਾਈ ਸੇਵਕ, 2 ਵਿਚ 9, 3 ਵਿਚ 1, 4 ਵਿਚ 20, 5 ਵਿਚ 2, 6 ਵਿਚ 10, 7 ਵਿਚ 6, 8 ਵਿਚ 17, 9 ਵਿਚ 13, 11 ਵਿਚ 23, 12 ਵਿਚ 22, 13 ਵਿਚ 20, 14 ਵਿਚ 34, 15 ਵਿਚ 33, 16 ਵਿਚ 9, 17 ਵਿਚ 12, 18 ਵਿਚ 43, 19 ਵਿਚ 37, 20 ਵਿਚ 36, 21 ਵਿਚ 24, 22 ਵਿਚ 38, 23 ਵਿਚ 31, 24 ਵਿਚ 5, 15 ਵਿਚ 10, 16 ਵਿਚ 16, 27 ਵਿਚ 15, 28 ਵਿਚ 19, 29 ਵਿਚ 7, 30 ਵਿਚ 26, 31 ਵਿਚ 27, 32 ਵਿਚ 19, 33 ਵਿਚ 18, 34 ਵਿਚ 25, 35 ਵਿਚ 8, 36 ਵਿਚ 22, 37 ਵਿਚ 22, 38 ਵਿਚ 26, 39 ਵਿਚ 22, 40 ਵਿਚ 11, 41 ਵਿਚ 4, 42 ਵਿਚ 30, 43 ਵਿਚ 2, 45 ਵਿਚ 27, 46 ਵਿਚ 31, 47 ਵਿਚ 24, 50 ਵਿਚ 33, 51 ਵਿਚ 42, 52 ਵਿਚ 9, 53 ਵਿਚ , 55 ਵਿਚ 33, 56 ਵਿਚ 19, 57 ਵਿਚ 2, 58 ਵਿਚ 22, 59 ਵਿਚ 30, 60 ਵਿਚ 27, 61 ਵਿਚ 20, 62 ਵਿਚ 20, 63 ਵਿਚ 22, 64 ਵਿਚ 4, 65 ਵਿਚ 22, 66 ਵਿਚ 20, 67 ਵਿਚ 40, 68 ਵਿਚ 22, 69 ਵਿਚ 41, 70 ਵਿਚ 17, 71 ਵਿਚ 6, 72 ਵਿਚ 10, 73 ਵਿਚ 18, 74 ਵਿਚ 24, 75 ਵਿਚ 4, 76 ਵਿਚ 8, 77 ਵਿਚ 8, 79 ਵਿਚ 22 ਤੇ 80 ਵਾਰਡ ਵਿਚ 31 ਸਫ਼ਾਈ ਸੇਵਕ ਸ਼ਾਮਿਲ ਹੈ |
ਵਾਰਡ ਨੰਬਰ 78 ਦੇ ਕਾਂਗਰਸ ਦੇ ਕੌਾਸਲਰ ਜਗਦੀਸ਼ ਸਮਰਾਏ ਦਾ ਕਹਿਣਾ ਸੀ ਕਿ ਨਿਗਮ ਪ੍ਰਸ਼ਾਸਨ ਅਜੇ ਤੱਕ ਉਨ੍ਹਾਂ ਨੂੰ ਲੋੜੀਂਦਾ ਸਫ਼ਾਈ ਸੇਵਕ ਨਹੀਂ ਦੇ ਸਕਿਆ ਹੈ | ਸਫ਼ਾਈ ਦਾ ਕੰਮ ਪੂਰਾ ਨਹੀਂ ਹੁੰਦਾ ਹੈ | ਉਨ੍ਹਾਂ ਨੇ ਕਿਹਾ ਕਿ ਜੇਕਰ ਜਲਦੀ ਸਫ਼ਾਈ ਸੇਵਕ ਉਪਲਬਧ ਨਹੀਂ ਕਰਵਾਏ ਜਾਂਦੇ ਤਾਂ ਇਸ ਲਈ ਸੰਘਰਸ਼ ਵੀ ਕਰਨ ਲਈ ਤਿਆਰ ਹਨ |

ਪੀ.ਏ.ਪੀ. ਚੌਕ ਤੋਂ ਰਾਮਾ ਮੰਡੀ ਤੱਕ ਜਾਮ ਲਗਾਤਾਰ ਜਾਰੀ

ਜਲੰਧਰ ਛਾਉਣੀ, 26 ਮਈ (ਪਵਨ ਖਰਬੰਦਾ)-ਟ੍ਰੈਫ਼ਿਕ ਨੂੰ ਕੰਟਰੋਲ ਕਰਨ ਅਤੇ ਸੁਚਾਰੂ ਢੰਗ ਨਾਲ ਚਲਾਉਣ ਦੇ ਵੱਡੇ-ਵੱਡੇ ਦਾਅਵੇ ਕਰਨ ਵਾਲੀ ਕਮਿਸ਼ਨਰੇਟ ਪੁਲਿਸ ਦੀ ਟ੍ਰੈਫ਼ਿਕ ਪੁਲਿਸ ਦੀ ਢਿੱਲੀ ਕਾਰਗੁਜਾਰੀ ਕਾਰਨ ਅੱਜ ਐਤਵਾਰ ਵਾਲੇ ਦਿਨ ਦੂਰ ਜਾਣ ਵਾਲੇ ਵਾਹਨ ਚਾਲਕਾਂ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਤ

ਕਰਤਾਰਪੁਰ, 26 ਮਈ (ਜਸਵੰਤ ਵਰਮਾ, ਧੀਰਪੁਰ)-ਅੱਜ ਸਵੇਰੇ 8.30 ਵਜੇ ਕੌਮੀ ਮਾਰਗ ਸੇਖੜੀ ਪੈਟਰੋਲ ਪੰਪ ਨੇੜੇ ਇਕ ਪਨਬੱਸ ਦੀ ਬੱਸ ਨੇ ਮੋਟਰਸਾਈਕਲ ਸਵਾਰ ਵਿਅਕਤੀ ਨੂੰ ਪਿੱਛੋਂ ਟੱਕਰ ਮਾਰ ਦਿੱਤੀ ਅਤੇ ਉਸ ਦੀ ਮੌਤ ਹੋ ਗਈ | ਇਸ ਸਬੰਧ ਵਿਚ ਮਿ੍ਤਕ ਦੇ ਭਰਾ ਅਸ਼ੋਕ ਕੁਮਾਰ ਨੇ ...

ਪੂਰੀ ਖ਼ਬਰ »

ਪਰਚੀ ਕੱਟਣ ਨੂੰ ਲੈ ਕੇ ਹੋਇਆ ਹੰਗਾਮਾ

ਜਲੰਧਰ, 26 ਮਈ (ਸ਼ਿਵ)- ਸੰਡੇ ਬਾਜ਼ਾਰ ਵਿਚ ਪਰਚੀ ਕੱਟਣ ਨੂੰ ਲੈ ਕੇ ਹੰਗਾਮਾ ਹੋਇਆ | ਨਿਗਮ ਦੀ ਟੀਮ ਨੇ ਇਕ ਮਹਿਲਾ ਤੋਂ ਪਰਚੀ ਕੱਟਣ ਦੀ ਫ਼ੀਸ ਨਾ ਮਿਲਣ ਕਰਕੇ ਉਸ ਦਾ ਸਮਾਨ ਉਲਟਾ ਦਿੱਤੇ ਜਾਣ ਦੀ ਸੂਚਨਾ ਹੈ, ਜਿਸ ਕਰਕੇ ਦੁਕਾਨਦਾਰ ਭੜਕ ਗਏ | ਨਿਗਮ ਦੀ ਤਹਿਬਾਜ਼ਾਰੀ ...

ਪੂਰੀ ਖ਼ਬਰ »

28 ਮਈ ਤੋਂ 17 ਜੂਨ ਤਕ ਕੁਲਵੰਤ ਸਿੰਘ ਰਹਿਣਗੇ ਜਲੰਧਰ ਦੇ ਡਿਪਟੀ ਕਮਿਸ਼ਨਰ

ਜਲੰਧਰ, 26 ਮਈ (ਹਰਵਿੰਦਰ ਸਿੰਘ ਫੁੱਲ)-ਜਲੰਧਰ ਦੇ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਪਰਿਵਾਰ ਸਮੇਤ ਵਿਦੇਸ਼ ਯਾਤਰਾ 'ਤੇ ਜਾ ਰਹੇ ਹਨ | ਇਸ ਲਈ ਉਹ 28 ਮਈ ਤੋਂ 17 ਜੂਨ 2019 ਤੱਕ ਛੁੱਟੀ 'ਤੇ ਰਹਿਣਗੇ | ਜਾਣਕਾਰੀ ਅਨੁਸਾਰ ਇਸ ਦੌਰਾਨ ਜਲੰਧਰ ਦੇ ਵਧੀਕ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਤੇਲ ਵਾਲੇ ਟੈਂਕਰ ਦੀ ਲਪੇਟ 'ਚ ਆਏ ਐਕਟਿਵਾ ਸਵਾਰ ਪਤੀ-ਪਤਨੀ ਜ਼ਖ਼ਮੀ

ਚੁਗਿੱਟੀ/ਜੰਡੂਸਿੰਘਾ, 26 ਮਈ (ਨਰਿੰਦਰ ਲਾਗੂ)-ਜਲੰਧਰ-ਅੰਮਿ੍ਤਸਰ ਮਾਰਗ 'ਤੇ ਚੁਗਿੱਟੀ ਫਲਾਈਓਵਰ ਨੇੜੇ ਐਤਵਾਰ ਨੂੰ ਐਕਟਿਵਾ ਸਵਾਰ ਪਤੀ-ਪਤਨੀ ਤੇਲ ਵਾਲੇ ਇਕ ਟੈਂਕਰ ਦੀ ਲਪਟੇ 'ਚ ਆਉਣ ਕਾਰਨ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ | ਘਟਨਾ ਦਾ ਸ਼ਿਕਾਰ ਹੋਏ ਜ਼ਖ਼ਮੀਆਂ ਦੀ ...

ਪੂਰੀ ਖ਼ਬਰ »

ਸੂਰਤ ਵਰਗੇ ਹਾਦਸੇ ਰੋਕਣ ਲਈ ਨਿਗਮ ਕਮਿਸ਼ਨਰ ਨਾਲ ਗੱਲ ਕਰਨਗੇ ਡਿਪਟੀ ਕਮਿਸ਼ਨਰ 8 ਫਾਇਰ ਵਿਭਾਗ ਵਲੋਂ ਵੀ ਅੱਜ ਤੋਂ ਇਮਾਰਤਾਂ ਦੀ ਜਾਂਚ ਹੋਵੇਗੀ ਸ਼ੁਰੂ

ਜਲੰਧਰ, 26 ਮਈ (ਸ਼ਿਵ ਸ਼ਰਮਾ) - ਸੂਰਤ ਹਾਦਸੇ ਤੋਂ ਸਬਕ ਲੈਂਦੇ ਹੋਏ ਜਲੰਧਰ ਪ੍ਰਸ਼ਾਸਨ ਨੇ ਵੀ ਇਸ ਤਰ੍ਹਾਂ ਦੇ ਕਿਸੇ ਵੀ ਹਾਦਸੇ ਨੂੰ ਰੋਕਣ ਅਤੇ ਇਮਾਰਤਾਂ ਵਿਚ ਸੁਰੱਖਿਆ ਦੇ ਇੰਤਜਾਮ ਯਕੀਨੀ ਬਣਾਉਣ ਲਈ ਨਿਗਮ ਕਮਿਸ਼ਨਰ ਨਾਲ ਗੱਲਬਾਤ ਕਰਨ ਦਾ ਫ਼ੈਸਲਾ ਕੀਤਾ ਹੈ, ਜਦਕਿ ...

ਪੂਰੀ ਖ਼ਬਰ »

ਆਬਾਦਪੁਰਾ ਗੋਲੀ ਕਾਂਡ 'ਚ 2 ਅਣਪਛਾਤੇ ਹਮਲਾਵਰਾਂ 'ਤੇ ਮਾਮਲਾ ਦਰਜ

ਜਲੰਧਰ, 26 ਮਈ (ਸ਼ੈਲੀ)-ਆਬਾਦਪੁਰਾ ਵਿਖੇ ਬੀਤੀ ਰਾਤ 10 ਵਜੇ ਦੇ ਕਰੀਬ ਆਪਣੇ ਦੋਸਤਾਂ ਨਾਲ ਖੜੇ੍ਹ ਸੋਹਿਤ, ਪੁੱਤਰ ਮੰਗਤ ਰਾਮ ਤੇ ਦੋ ਐਕਟੀਵਾ ਸਵਾਰ ਨੌਜਵਾਨਾਂ ਵਿਚੋਂ ਇਕ ਨੇ ਸੋਹਿਤ 'ਤੇ ਗੋਲੀ ਚਲਾ ਦਿੱਤੀ ਜੋ ਕਿ ਸੋਹਿਤ ਇਕ ਪਾਸੇ ਹੋ ਜਾਣ ਕਾਰਣ ਗੋਲੀ ਅੱਗੇ ਖੜੀ ਇਕ ਕਾਰ ...

ਪੂਰੀ ਖ਼ਬਰ »

ਕੇ.ਐਮ.ਵੀ. ਦੀਆਂ ਵਿਦਿਆਰਥਣਾਂ ਨੇ ਜਹਾਂਗੀਰ ਸਰਾਂ ਦਾ ਕੀਤਾ ਦੌਰਾ

ਜਲੰਧਰ, 26 ਮਈ (ਰਣਜੀਤ ਸਿੰਘ ਸੋਢੀ)-ਭਾਰਤ ਦੀ ਵਿਰਾਸਤ ਤੇ ਖ਼ੁਦਮੁਖ਼ਤਿਆਰ ਸੰਸਥਾ ਕੰਨਿਆ ਮਹਾਂਵਿਦਿਆਲਾ ਕਾਲਜ, ਜਲੰਧਰ ਦੇ ਹਿਸਟਰੀ ਵਿਭਾਗ ਵਲੋਂ ਵਿਦਿਆਰਥੀਆਂ ਲਈ ਨਕੋਦਰ ਲਾਗਲੇ ਪਿੰਡ ਜਹਾਂਗੀਰ ਵਿਖੇ ਸਥਾਪਿਤ ਦੱਖਣੀ ਸਰਾਂ ਨਕੋਦਰ ਸਰਾਂ ਦੇ ਦੌਰੇ ਦਾ ਆਯੋਜਨ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਵੀ ਦਰਬਾਰ ਕਰਵਾਇਆ

ਜਲੰਧਰ, 26 ਮਈ (ਹਰਵਿੰਦਰ ਸਿੰਘ ਫੁੱਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਤਿਹਾਸਕ ਅਸਥਾਨ ਗੁਰਦੁਆਰਾ ਛੇਵੀਂ ਪਾਤਸ਼ਾਹੀ, ਬਸਤੀ ਸ਼ੇਖ ਵਿਖੇ ਚੱਲ ਰਹੇ 50 ਦੀਵਾਨਾਂ ਦੀ ਲੜੀ ਤਹਿਤ ਸ਼ਾਨਦਾਰ ਕਵੀ ਦਰਬਾਰ ਸਜਾਇਆ ਗਿਆ, ਜਿਸ ਵਿਚ ਪੰਥ ...

ਪੂਰੀ ਖ਼ਬਰ »

ਪਟੇਲ ਹਸਪਤਾਲ ਦੇ ਮਾਹਿਰਾਂ ਨੇ ਪੇਟ ਦੇ ਰੋਗਾਂ ਅਤੇ ਕੈਂਸਰ ਬਾਰੇ ਦਿੱਤੀ ਜਾਣਕਾਰੀ

ਜਲੰਧਰ, 26 ਮਈ (ਐੱਮ. ਐੱਸ. ਲੋਹੀਆ) - ਨੈਸ਼ਨਲ ਇੰਟੇਗ੍ਰੇਟਿਡ ਮੈਡੀਕਲ ਐਸੋਸੀਏਸ਼ਨ (ਨੀਮਾ) ਦੀ ਮਹੀਨਾਵਾਰ ਮੀਟਿੰਗ ਦੌਰਾਨ ਪਟੇਲ ਹਸਪਤਾਲ 'ਚ ਸੇਵਾਵਾਂ ਦੇ ਰਹੇ ਪੇਟ ਦੇ ਰੋਗਾਂ ਦੇ ਮਾਹਿਰ ਡਾ. ਵਰੁਣ ਗੁਪਤਾ ਅਤੇ ਕੈਂਸਰ ਦੇ ਇਲਾਜ ਦਾ ਮਾਹਿਰ ਡਾ. ਅਭੀਨਵ ਮਹਾਜਨ ਨੇ ...

ਪੂਰੀ ਖ਼ਬਰ »

ਮਦਰਾਸੀ ਮੁਹੱਲੇ 'ਚ 2 ਧਿਰਾਂ ਭਿੜੀਆਂ

ਚੁਗਿੱਟੀ/ਜੰਡੂਸਿੰਘਾ, 26 ਮਈ (ਨਰਿੰਦਰ ਲਾਗੂ)-ਥਾਣਾ ਰਾਮਾਮੰਡੀ ਅਧੀਨ ਆਉਂਦੇ ਕਾਜ਼ੀ ਮੰਡੀ ਖੇਤਰ ਨਾਲ ਲੱਗਦੇ ਮਦਰਾਸੀ ਮੁਹੱਲੇ 'ਚ ਦੇਰ ਰਾਤ ਨੂੰ 2 ਧਿਰਾਂ ਆਪਸ 'ਚ ਕਿਸੇ ਗੱਲੋਂ ਲੜ ਪਈਆਂ | ਜਿਨ੍ਹਾਂ ਵਲੋਂ ਇਕ-ਦੂਸਰੇ 'ਤੇ ਤੇਜ਼ਧਾਰ ਹਥਿਆਰਾਂ ਨਾਲ ਵਾਰ ਕਰਦੇ ਹੋਏ ...

ਪੂਰੀ ਖ਼ਬਰ »

ਕਾਂਗਰਸ ਨੂੰ ਸਭ ਤੋਂ ਵੱਧ ਵੋਟਾਂ ਮਿਲਣ 'ਤੇ ਗਰੋਵਰ ਵਲੋਂ ਵੋਟਰਾਂ ਦਾ ਧੰਨਵਾਦ

ਸ਼ਾਹਕੋਟ, 26 ਮਈ (ਦਲਜੀਤ ਸਚਦੇਵਾ)- ਲੋਕ ਸਭਾ ਚੋਣਾਂ 'ਚ ਹਲਕਾ ਜਲੰਧਰ ਤੋਂ ਕਾਂਗਰਸ ਦੇ ਜੇਤੂ ਉਮੀਦਵਾਰ ਚੌਧਰੀ ਸੰਤੋਖ ਸਿੰਘ ਨੂੰ ਸ਼ਾਹਕੋਟ ਦੇ 13 ਵਾਰਡਾਂ 'ਚੋਂ 3494 ਵੋਟਾਂ ਮਿਲਣ 'ਤੇ ਕਾਂਗਰਸ ਦੇ ਸ਼ਹਿਰੀ ਪ੍ਰਧਾਨ ਬੌਬੀ ਗਰੋਵਰ ਨੇ ਸ਼ਾਹਕੋਟ ਸ਼ਹਿਰ ਦੇ ਵੋਟਰਾਂ ਦਾ ...

ਪੂਰੀ ਖ਼ਬਰ »

130 ਨਸ਼ੀਲੀਆਂ ਗੋਲੀਆਂ ਸਮੇਤ 1 ਕਾਬੂ

ਨਕੋਦਰ, 26 ਮਈ (ਗੁਰਵਿੰਦਰ ਸਿੰਘ)-ਥਾਣਾ ਸਿੱਟੀ ਪੁਲਿਸ ਨੇ ਗਸ਼ਤ ਦੌਰਾਨ ਇਕ ਵਿਅਕਤੀ ਨੂੰ 130 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰ ਕੇ ਮੁਕੱਦਮਾ ਦਰਜ ਕਰ ਦਿੱਤਾ ਹੈ | ਥਾਣਾ ਸਿਟੀ ਮੁਖੀ ਬਲਵਿੰਦਰ ਸਿੰਘ ਨੇ ਜਾਣਕਾਰੀ ਦਿੰ ਦਿਆਂ ਦੱ ਸਿਆ ਕਿ ਪੁਲਿਸ ਸਿਆਣੀਵਾਲ ਅੱਡੇ ...

ਪੂਰੀ ਖ਼ਬਰ »

ਮੁਫ਼ਤ ਮੈਡੀਕਲ ਕੈਂਪ ਵਿਚ 160 ਮਰੀਜ਼ਾਂ ਦੀ ਜਾਂਚ

ਕਰਤਾਰਪੁਰ, 26 ਮਈ (ਜਸਵੰਤ ਵਰਮਾ, ਧੀਰਪੁਰ)-ਚੈਰੀਟੇਬਲ ਹਸਪਤਾਲ ਕਰਤਾਰਪੁਰ ਵਲੋਂ ਪ੍ਰਵਾਸੀ ਭਾਰਤੀ ਮਧੂ ਸ਼ਰਮਾ (ਕੈਨੇਡਾ) ਦੇ ਸਹਿਯੋਗ ਨਾਲ 68ਵਾਂ ਐਸ. ਵੀ. ਪੀ. ਮੁਫ਼ਤ ਮੈਡੀਕਲ ਕੈਂਪ ਬੜਾ ਪਿੰਡ ਵਿਖੇ ਲਗਾਇਆ ਗਿਆ | ਇਸ ਕੈਂਪ ਦਾ ਉਦਘਾਟਨ ਜਰਨੈਲ ਸਿੰਘ ਨੇ ਰੀਬਨ ਕੱਟ ...

ਪੂਰੀ ਖ਼ਬਰ »

ਇਸਤਰੀ ਜਾਗਿ੍ਤੀ ਮੰਚ ਵਲੋਂ ਐਸ.ਐਸ.ਪੀ. (ਦਿਹਾਤੀ) ਦੇ ਦਫ਼ਤਰ ਮੂਹਰੇ ਧਰਨਾ ਕੱਲ੍ਹ

ਮਹਿਤਪੁਰ, 26 ਮਈ (ਰੰਧਾਵਾ)-ਲੋਹੀਆਂ ਥਾਣੇ ਅਧੀਨ ਪੈਂਦੇ ਇਕ ਪਿੰਡ ਦੀ ਨਾਬਾਲਗ ਲੜਕੀ ਨਾਲ ਬਲਾਤਕਾਰ ਕਰਨ ਵਾਲੇ ਦੀ ਪੁਲਿਸ ਵਲੋਂ ਪੁਸ਼ਤਪਨਾਹੀ ਕਰਨ ਕਰਕੇ ਅਨੀਤਾ ਪੀਟਰ ਸੰਧੂ ਪ੍ਰਧਾਨ ਇਸਤ੍ਰੀ ਜਾਗਿ੍ਤੀ ਮੰਚ ਪੰਜਾਬ ਵਲੋਂ ਸਰਕਲ ਮਹਿਤਪੁਰ ਦੇ ਪਿੰਡਾਂ ਬੀੜ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਗੁਰਤਾਗੱਦੀ ਦਿਵਸ ਅੱਜ

ਜਲੰਧਰ, 26 ਮਈ (ਹਰਵਿੰਦਰ ਸਿੰਘ ਫੁੱਲ)-ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਗੁਰਤਾ ਗੱਦੀ ਦਿਵਸ 27 ਮਈ ਦਿਨ ਸੋਮਵਾਰ ਨੂੰ ਇਤਿਹਾਸਕ ਅਸਥਾਨ ਗੁਰਦੁਆਰਾ ਛੇਵੀਂ ਪਾਤਸ਼ਾਹੀ ਬਸਤੀ ਸ਼ੇਖ ਵਿਖੇ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਜਾਵੇਗਾ | ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਆਈ.ਐਮ.ਐਸ. ਵਲੋਂ ਮਹਿਲਾਵਾਂ ਦੇ ਰੋਗਾਂ ਸਬੰਧੀ 2 ਦਿਨਾ ਸੈਮੀਨਾਰ

ਜਲੰਧਰ, 26 ਮਈ (ਐੱਮ. ਐੱਸ. ਲੋਹੀਆ)- ਇਡੀਅਨ ਮੀਨੋਪੋਜ਼ ਸੁਸਾਇਟੀ (ਆਈ.ਐਮ.ਐਸ.) ਵਲੋਂ ਮਹਿਲਾਵਾਂ ਦੇ ਰੋਗਾਂ ਸਬੰਧੀ 2 ਦਿਨਾਂ ਸੈਮੀਨਾਰ ਕਰਵਾਇਆ ਗਿਆ | ਡਾ. ਸੀਮਾ ਪਸਰੀਚਾ ਅਤੇ ਡਾ. ਗੁਰਪ੍ਰੀਤ ਕੌਰ ਦੇ ਪ੍ਰਬੰਧਾਂ ਹੇਠ ਕਰਵਾਏ ਗਏ ਇਸ ਸੈਮੀਨਾਰ 'ਚ ਦੇਸ਼ ਦੇ ਵੱਖ-ਵੱਖ ...

ਪੂਰੀ ਖ਼ਬਰ »

ਜਰਨੈਲ ਸਿੰਘ ਲਾਲੀ ਅਕਾਲੀ ਦਲ ਬੀ.ਸੀ. ਵਿੰਗ ਸਰਕਲ ਸ਼ਾਹਕੋਟ ਦੇ ਪ੍ਰਚਾਰ ਸਕੱਤਰ ਬਣੇ

ਸ਼ਾਹਕੋਟ, 26 ਮਈ (ਦਲਜੀਤ ਸਚਦੇਵਾ)- ਪਿੰਡ ਸੰਢਾਂਵਾਲ (ਸ਼ਾਹਕੋਟ) ਤੋਂ ਅਕਾਲੀ ਦਲ ਦੇ ਸਰਗਰਮ ਆਗੂ ਜਰਨੈਲ ਸਿੰਘ ਲਾਲੀ ਵਲੋਂ ਅਕਾਲੀ ਪਾਰਟੀ ਪ੍ਰਤੀ ਵਧੀਆ ਸੇਵਾਵਾਂ ਨਿਭਾਉਣ ਕਰਕੇ ਉਨ੍ਹਾਂ ਨੂੰ ਅਕਾਲੀ ਦਲ ਬੀ.ਸੀ ਵਿੰਗ ਸਰਕਲ ਸ਼ਾਹਕੋਟ ਦਾ ਪ੍ਰਚਾਰ ਸਕੱਤਰ ਬਣਾਇਆ ...

ਪੂਰੀ ਖ਼ਬਰ »

ਕੇ.ਡੀ. ਭੰਡਾਰੀ ਨੇ ਸੰਤ ਨਿਰੰਜਨ ਦਾਸ ਤੋਂ ਲਿਆ ਆਸ਼ੀਰਵਾਦ

ਜਲੰਧਰ, 26 ਮਈ (ਸ਼ਿਵ)-108 ਸੰਤ ਰਾਮਾ ਨੰਦ ਦੀ ਦਸਵੀਂ ਬਰਸੀ ਡੇਰਾ ਸੱਚਖੰਡ ਬਲਾਂ 'ਚ 108 ਸੰਤ ਨਿਰੰਜਨ ਦਾਸ ਦੇ ਮਾਗਰਦਰਸ਼ਨ 'ਚ ਸ਼ਰਧਾ ਨਾਲ ਮਨਾਈ ਗਈ | ਇਸ ਮੌਕੇ ਵੱਡੀ ਗਿਣਤੀ 'ਚ ਸ਼ਰਧਾਲੂਆਂ ਨੇ ਪੱਜ ਕੇ ਸੰਤ ਨਿਰੰਜਨ ਦਾਸ ਤੋਂ ਆਸ਼ੀਰਵਾਦ ਪ੍ਰਾਪਤ ਕੀਤਾ ਤੇ ਮਹਾਂਪੁਰਸ਼ਾਂ ...

ਪੂਰੀ ਖ਼ਬਰ »

ਕੈਪਟਨ ਲਹਿਰ ਨੇ ਜਿਤਾਏ ਕਾਂਗਰਸ ਦੇ 8 ਉਮੀਦਵਾਰ- ਬਾਂਸਲ, ਧੀਮਾਨ

ਜਲੰਧਰ, 26 ਮਈ (ਮੇਜਰ ਸਿੰਘ)-ਪ੍ਰਦੇਸ਼ ਕਾਂਗਰਸ ਦੇ ਸਕੱਤਰ ਅਸ਼ੋਕ ਗੁਪਤਾ, ਕੈਬਨਿਟ ਮੰਤਰੀ ਸ. ਸਾਧੂ ਸਿੰਘ ਧਰਮਸੋਤ ਦੇ ਸਲਾਹਕਾਰ ਯਸ਼ਪਾਲ ਸਿੰਘ ਧੀਮਾਨ ਤੇ ਕਾਂਗਰਸ ਆਗੂ ਕੇ.ਕੇ. ਬਾਂਸਲ ਨੇ ਜਲੰਧਰ ਤੋਂ ਜਿੱਤੇ ਕਾਂਗਰਸ ਉਮੀਦਵਾਰ ਚੌਧਰੀ ਸੰਤੋਖ ਸਿੰਘ ਨੂੰ ਵਧਾਈ ...

ਪੂਰੀ ਖ਼ਬਰ »

ਜਲੰਧਰ 'ਚ ਅਟਵਾਲ ਦੀ ਹਾਰ ਲਈ ਵਾਲੀਆ ਤੇ ਥਿੰਦ ਨੇ ਹਲਕਾ ਇੰਚਾਰਜਾਂ ਦੀ ਹੈਾਕੜ ਨੂੰ ਦੱਸਿਆ ਜ਼ਿੰਮੇਵਾਰ 8 ਸ਼ਾਹਕੋਟ ਤੇ ਛਾਉਣੀ ਹਲਕੇ ਬਾਰੇ ਪਾਰਟੀ ਪ੍ਰਧਾਨ ਨੂੰ ਮਿਲੇ

ਜਲੰਧਰ, 26 ਮਈ (ਮੇਜਰ ਸਿੰਘ)-ਲੋਕ ਸਭਾ ਹਲਕਾ ਜਲੰਧਰ ਤੋਂ ਅਕਾਲੀ ਉਮੀਦਵਾਰ ਚਰਨਜੀਤ ਸਿੰਘ ਅਟਵਾਲ ਦੀ ਹਾਰ ਲਈ ਪਾਰਟੀ ਅੰਦਰ ਧੜੇਬੰਦੀ ਤੋਂ ਤੋਹਮਤਬਾਜ਼ੀ ਦਾ ਦੌਰ ਸ਼ੁਰੂ ਹੋ ਗਿਆ ਹੈ | ਆਮ ਆਦਮੀ ਪਾਰਟੀ ਛੱਡ ਕੇ ਅਕਾਲੀ ਦਲ 'ਚ ਸ਼ਾਮਿਲ ਹੋਏ ਐੱਚ.ਐੱਸ.ਵਾਲੀਆ ਅਤੇ ਡਾ. ...

ਪੂਰੀ ਖ਼ਬਰ »

ਏਮਜ਼ 'ਚ ਦਾਖ਼ਲੇ ਲਈ ਪ੍ਰਵੇਸ਼ ਪ੍ਰੀਖਿਆ ਸਮਾਪਤ

ਜਲੰਧਰ, 26 ਮਈ (ਰਣਜੀਤ ਸਿੰਘ ਸੋਢੀ)-ਦੇਸ਼ ਭਰ ਦੇ 18 ਏਮਜ਼ 'ਚ ਐਮ.ਬੀ. ਬੀ. ਐੱਸ ਦੀ ਸਿੱਿ ਖਆ ਹਾਸਲ ਕਰਨ ਲਈ ਪ੍ਰਵੇਸ਼ ਪ੍ਰੀਖਿਆ ਦੇਸ਼ ਦੇ ਵੱਖ-ਵੱਖ ਕੇਂਦਰਾਂ 'ਚ ਲਈ ਗਈ | ਜਲੰਧਰ ਵਿਖੇ ਸੈਫਰਨ ਮਾਲ 'ਚ ਸਨਿਚਰਵਾਰ ਤੇ ਐਤਵਾਰ ਨੂੰ ਪ੍ਰੀਕਿਆ ਲਈ ਗਈ, ਜਿਸ 'ਚ ਤਕਰੀਬਨ ਪੰਜ ...

ਪੂਰੀ ਖ਼ਬਰ »

ਅਮਰੀਕਨ ਡੈਲੀਗੇਟਸ ਨੇ ਸਿੱਖੇ ਆਯੁਰਵੇਦ ਦੇ ਸੂਤਰ

ਜਲੰਧਰ, 26 ਮਈ (ਐੱਮ. ਐੱਸ. ਲੋਹੀਆ) - ਦਿਆਨੰਦ ਆਯੂਰਵੈਦਿਕ ਕਾਲਜ, ਜਲੰਧਰ ਨੇ ਅਮਰੀਕਨ ਡੈਲੀਗੇਟਸ ਦੇ ਲਈ ਵਿਸ਼ੇਸ਼ ਸੈਮੀਨਾਰ ਕਰਵਾਇਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਿ੍ੰਸੀਪਲ ਡਾ. ਸੰਜੀਵ ਸੂਦ ਨੇ ਦੱਸਿਆ ਕਿ ਵਿਦੇਸ਼ਾਂ 'ਚ ਆਯੂਰਵੈਦਿਕ ਹੁਣ ਲੋਕਾਂ ਦੀ ਪਹਿਲੀ ...

ਪੂਰੀ ਖ਼ਬਰ »

ਸੇਂਟ ਸੋਲਜਰ ਗਰੁੱਪ ਤੇ ਯੁਵਰਾਜ ਸਿੰਘ ਕ੍ਰਿਕਟ ਅਕੈਡਮੀ ਦਰਮਿਆਨ ਹੋਇਆ ਕਰਾਰ

ਜਲੰਧਰ, 26 ਮਈ (ਜਤਿੰਦਰ ਸਾਬੀ)-ਸੇਂਟ ਸੋਲਜਰ ਗਰੁੱਪ ਤੇ ਯੁਵਰਾਜ ਸਿੰਘ ਸੈਂਟਰ ਆਫ ਐਕਸੀਲੈਂਸ( ਕ੍ਰਿਕਟ ਅਕੈਡਮੀ) ਦਰਮਿਆਨ ਕ੍ਰਿਕਟ ਦੀ ਸਿਖਲਾਈ ਦੇਣ ਲਈ ਕਰਾਰ ਕੀਤਾ ਗਿਆ ਹੈ ਤੇ ਇਹ ਜਲੰਧਰ ਦਾ ਪਹਿਲਾ ਕਰਾਰ ਹੈ ਜੋ ਖੇਡ ਦੇ ਖੇਤਰ 'ਚ ਕੀਤਾ ਗਿਆ ਹੈ | ਇਹ ਜਾਣਕਾਰੀ ...

ਪੂਰੀ ਖ਼ਬਰ »

ਪ੍ਰਵਾਸੀ ਨੌਜਵਾਨ ਨੇ ਫਾਹਾ ਲਾ ਕੇ ਕੀਤੀ ਖੁਦਕੁਸ਼ੀ

ਜਲੰਧਰ, 26 ਮਈ (ਸ਼ੈਲੀ)-ਭਾਰਗੋ ਕੈਂਪ ਜਲੰਧਰ ਦੇ ਰਹਿਣ ਵਾਲੇ ਇਕ ਪ੍ਰਵਾਸੀ ਨੇ ਫਾਹਾ ਲਗਾ ਕੇ ਆਤਮ ਹੱਤਿਆ ਕਰ ਲਈ | ਮਿ੍ਤਕ ਦੀ ਪਹਿਚਾਣ ਰਮਾਂਕਾਂਤ (26) ਨਿਵਾਸੀ ਸੁਲਤਾਨਪੁਰ ਉੱਤਰ ਪ੍ਰਦੇਸ਼ ਦੇ ਰੂਪ ਵਿਚ ਹੋਈ ਹੈ | ਐਤਵਾਰ ਮਿ੍ਤਕ ਦੇ ਦੋਸਤਾਂ ਨੇ ਉਸ ਦੀ ਮਿ੍ਤਕ ਦੇਹ ਪੰਖੇ ...

ਪੂਰੀ ਖ਼ਬਰ »

ਅੱਜ ਰੱਦ ਰਹਿਣਗੀਆਂ ਇਹ ਰੇਲ ਗੱਡੀਆਂ

ਜਲੰਧਰ, 26 ਮਈ (ਹਰਵਿੰਦਰ ਸਿੰਘ ਫੁੱਲ)-ਵੱਖ-ਵੱਖ ਥਾਵਾਂ ਤੋਂ ਚੱਲ ਕੇ ਅੰਮਿ੍ਤਸਰ ਪੁਹੰਚਣ ਵਾਲੀਆਂ ਰੇਲ ਗੱਡੀਆ ਅੱਜ ਰੱਦ ਰਹਿਣਗੀਆਂ | ਇਹ ਜਾਣਕਾਰੀ ਦਿੰਦਿਆ ਸਹਾਇਕ ਸਟੇਸ਼ਨ ਮਾਸਟਰ ਸਰਬਜੀਤ ਸਿੰਘ ਨੇ ਦੱਸਿਆ ਕਿ ਉੱਤਰੀ ਰੇਲਵੇ 'ਚ ਮੈਗਾ ਬਲਾਕ ਰਿਪੇਅਰ ਚੱਲਣ ਕਰਕੇ ...

ਪੂਰੀ ਖ਼ਬਰ »

ਮੇਹਰ ਚੰਦ ਬਰੁਤਕਨੀਕੀ ਕਾਲਜ ਵਿਖੇ ਸੀ.ਐਨ.ਸੀ. ਮਸ਼ੀਨ ਦਾ ਕੋਰਸ ਸ਼ੁਰੂ

ਜਲੰਧਰ, 26 ਮਈ (ਰਣਜੀਤ ਸਿੰਘ ਸੋਢੀ)-ਮੇਹਰ ਚੰਦ ਬਹੁਤਕਨੀਕੀ ਕਾਲਜ ਜਲੰਧਰ ਵਿਖੇ ਵੱਖ-ਵੱਖ ਵਿਭਾਗਾਂ ਦੇੇ ਵਿਦਿਆਰਥੀਆਂ ਨੂੰ ਸੀ.ਐਨ.ਸੀ. ਕੋਰਸ ਕਰਵਾਉਣ ਵਾਸਤੇ ਨਵੀਂ ਸੀ.ਐਨ.ਸੀ. ਲੈਬ ਦੀ ਸਥਾਪਨਾ ਕੀਤੀ ਹੈ ਤੇ ਇਸ ਵਿਚ ਨਵੀਆਂ ਮਸ਼ੀਨਾਂ ਖਰੀਦੀਆਂ ਗਈਆਂ ਹਨ | ਇਸ ਲੈਬ ਦਾ ...

ਪੂਰੀ ਖ਼ਬਰ »

125 ਨਾਜਾਇਜ਼ ਇਮਾਰਤਾਂ ਦਾ ਰਿਕਾਰਡ ਤਿਆਰ

ਜਲੰਧਰ, 26 ਮਈ (ਸ਼ਿਵ)- ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਨਾਜਾਇਜ਼ ਇਮਾਰਤਾਂ ਬਾਰੇ 23 ਜੁਲਾਈ ਤੋਂ ਪਹਿਲਾਂ-ਪਹਿਲਾਂ ਸਾਰੀ ਕਾਰਵਾਈ ਦੀ ਰਿਪੋਰਟ ਹਾਈਕੋਰਟ ਵਿਚ ਹਲਫ਼ੀਆ ਬਿਆਨ ਦੇਣ ਦੀ ਹਦਾਇਤ ਤੋਂ ਬਾਅਦ ਨਿਗਮ ਵਿਚ ਇਸ ਬਾਰੇ ਰਿਪੋਰਟ ਤਿਆਰ ਕਰਨ ਦਾ ਕੰਮ ਚੱਲ ...

ਪੂਰੀ ਖ਼ਬਰ »

125 ਨਾਜਾਇਜ਼ ਇਮਾਰਤਾਂ ਦਾ ਰਿਕਾਰਡ ਤਿਆਰ

ਜਲੰਧਰ, 26 ਮਈ (ਸ਼ਿਵ)- ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਨਾਜਾਇਜ਼ ਇਮਾਰਤਾਂ ਬਾਰੇ 23 ਜੁਲਾਈ ਤੋਂ ਪਹਿਲਾਂ-ਪਹਿਲਾਂ ਸਾਰੀ ਕਾਰਵਾਈ ਦੀ ਰਿਪੋਰਟ ਹਾਈਕੋਰਟ ਵਿਚ ਹਲਫ਼ੀਆ ਬਿਆਨ ਦੇਣ ਦੀ ਹਦਾਇਤ ਤੋਂ ਬਾਅਦ ਨਿਗਮ ਵਿਚ ਇਸ ਬਾਰੇ ਰਿਪੋਰਟ ਤਿਆਰ ਕਰਨ ਦਾ ਕੰਮ ਚੱਲ ...

ਪੂਰੀ ਖ਼ਬਰ »

ਪੁਲਿਸ ਡੀ.ਏ.ਵੀ. ਪਬਲਿਕ ਸਕੂਲ ਵਿਖੇ ਸਮਰ ਕੈਂਪ ਲਗਾਇਆ

ਜਲੰਧਰ, 26 ਮਈ (ਰਣਜੀਤ ਸਿੰਘ ਸੋਢੀ)-ਪੁਲਿਸ ਡੀ. ਏ. ਵੀ. ਪਬਲਿਕ ਸਕੂਲ ਪੀ. ਏ. ਪੀ. ਕੈਂਪਸ ਜਲੰਧਰ ਵਿਖੇ ਪਿ੍ੰਸੀਪਲ ਡਾ. ਰਸ਼ਮੀ ਵਿਜ ਦੀ ਰਹਿਨੁਮਾਈ 'ਚ ਸਮਰ ਕੈਂਪ ਲਗਾਇਆ ਗਿਆ | ਇਸ ਕੈਂਪ 'ਚ ਦੂਸਰੀ ਜਮਾਤ ਤੋਂ ਲੈ ਕੇ ਸੱਤਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ | ...

ਪੂਰੀ ਖ਼ਬਰ »

ਕੈਪੀਟੋਲ ਹਸਪਤਾਲ ਨੇ ਮਨਾਈ ਕਾਮਯਾਬੀ ਦੀ 5ਵੀਂ ਵਰ੍ਹੇਗੰਢ

ਜਲੰਧਰ, 26 ਮਈ (ਐੱਮ.ਐੱਸ. ਲੋਹੀਆ)- ਉੱਤਰੀ ਭਾਰਤ ਦੇ ਲੋਕਾਂ ਨੂੰ ਅਤਿ-ਆਧੁਨਿਕ ਤਕਨੀਕ ਅਤੇ ਵਿਸ਼ਵ ਪੱਧਰ ਦੀਆਂ ਸਹੂਲਤਾਂ ਦੇ ਨਾਲ ਕੈਂਸਰ ਦਾ ਇਲਾਜ ਮੁਹੱਈਆ ਕਰਵਾਉਣ ਵਾਲੇ ਕੈਪੀਟੋਲ ਹਸਪਤਾਲ ਦੇ ਪ੍ਰਬੰਧਕਾਂ ਨੇ ਕਾਮਯਾਬੀ ਦੇ ਨਾਲ 5 ਸਾਲ ਪੂਰੇ ਹੋ ਜਾਣ 'ਤੇ ਵਿਸ਼ੇਸ਼ ...

ਪੂਰੀ ਖ਼ਬਰ »

ਮਾਮਲਾ ਹਾਦਸੇ ਵਿਚ ਮਾਰੇ ਗਏ ਵਿਦਿਆਰਥੀ ਦਾ

ਭੋਗਪੁਰ, 26 ਮਈ (ਕੁਲਦੀਪ ਸਿੰਘ ਪਾਬਲਾ)- ਸਨਿਚਰਵਾਰ ਬਾਅਦ ਦੁਪਹਿਰ ਜਲੰਧਰ-ਜੰਮੂ ਰਾਸ਼ਟਰੀ ਰਾਜ ਮਾਰਗ ਉੱਪਰ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਪਿੰਡ ਲੜੋਆ ਨਜ਼ਦੀਕ ਹਾਦਸੇ ਦੌਰਾਨ ਗੰਭੀਰ ਰੂਪ 'ਚ ਜ਼ਖਮੀ ਹੋਏ ਦੀਪਕ ਪੁੱਤਰ ਹੇਮਰਾਜ ਵਾਸੀ ਪਿੰਡ ਜੋੜਾ ਦੀ ...

ਪੂਰੀ ਖ਼ਬਰ »

ਗੁਰਦੁਆਰਾ ਗੁਰਦੇਵ ਨਗਰ ਵਿਖੇ ਗੁਰਮਤਿ ਦੀ ਲਿਖਤੀ ਪ੍ਰੀਖਿਆ ਸਮਾਪਤ

ਜਲੰਧਰ, 26 ਮਈ (ਹਰਵਿੰਦਰ ਸਿੰਘ ਫੁੱਲ)-ਗੁਰਦੁਆਰਾਸ੍ਰੀ ਗੁਰੂ ਸਿੱੰਘ ਸਭਾ ਗੁਰਦੇਵ ਨਗਰ ਵਿਖੇ ਗੁਰਮਤਿ ਦੀ ਲਿਖਤੀ ਪ੍ਰੀਖਿਆ ਹੋਈ, ਜਿਸ ਵਿਚ ਵੱਖ-ਵੱਖ ਸ਼ਹਿਰਾਂ ਅਤੇ ਕਸਬਿਆਂ ਦੇ ਲਗਪਗ 1300 ਬੱਚਿਆਂ ਨੇ ਭਾਗ ਲਿਆ | ਗੁਰਦੁਆਰਾ ਕਮੇਟੀ ਦੇ ਪ੍ਰਧਾਨ ਰਜਿੰਦਰ ਸਿੰਘ ...

ਪੂਰੀ ਖ਼ਬਰ »

ਮਾਪਿਆਂ ਦਾ ਦੋਸ਼ ਮੁਲਜ਼ਮ ਪੁਲਿਸੀਏ ਨੂੰ ਬਚਾਉਣ 'ਚ ਲੱਗੀ ਹੈ ਭੋਗਪੁਰ ਪੁਲਿਸ ਮਾਪਿਆਂ ਅਤੇ ਪਿੰਡ ਵਾਸੀਆਂ ਵਲੋਂ ਥਾਣੇ ਦਾ ਘਿਰਾਓ ਕਰਨ 'ਤੇ ਪੁਲਿਸ ਮੁਲਾਜ਼ਮ ਖਿਲਾਫ਼ ਮੁਕੱਦਮਾ ਦਰਜ ਮਾਮਲਾ ਹਾਦਸੇ ਵਿਚ ਮਾਰੇ ਗਏ ਵਿਦਿਆਰਥੀ ਦਾ

ਭੋਗਪੁਰ, 26 ਮਈ (ਕੁਲਦੀਪ ਸਿੰਘ ਪਾਬਲਾ)- ਸਨਿਚਰਵਾਰ ਬਾਅਦ ਦੁਪਹਿਰ ਜਲੰਧਰ-ਜੰਮੂ ਰਾਸ਼ਟਰੀ ਰਾਜ ਮਾਰਗ ਉੱਪਰ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਪਿੰਡ ਲੜੋਆ ਨਜ਼ਦੀਕ ਹਾਦਸੇ ਦੌਰਾਨ ਗੰਭੀਰ ਰੂਪ 'ਚ ਜ਼ਖਮੀ ਹੋਏ ਦੀਪਕ ਪੁੱਤਰ ਹੇਮਰਾਜ ਵਾਸੀ ਪਿੰਡ ਜੋੜਾ ਦੀ ...

ਪੂਰੀ ਖ਼ਬਰ »

ਚੌਧਰੀ ਪਰਿਵਾਰ ਸਮੇਤ ਦਰਬਾਰ ਸਾਹਿਬ ਤੇ ਹੋਰਨਾਂ ਧਾਰਮਿਕ ਅਸਥਾਨਾਂ 'ਤੇ ਹੋਏ ਨਤਮਸਤਕ

ਜਲੰਧਰ, 26 ਮਈ (ਜਸਪਾਲ ਸਿੰਘ)-ਨਵੇਂ ਚੁਣੇ ਗਏ ਕਾਂਗਰਸ ਦੇ ਲੋਕ ਸਭਾ ਮੈਂਬਰ ਚੌਧਰੀ ਸੰਤੋਖ ਸਿੰਘ ਅੱਜ ਪ੍ਰਮਾਤਮਾ ਦੇ ਸ਼ੁਕਰਾਨੇ ਵਜੋਂ ਆਪਣੇ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ, ਦੁਰਗਿਆਣਾ ਮੰਦਿਰ ਅਤੇ ਰਾਮ ਤੀਰਥ ਵਿਖੇ ਨਤਮਸਤਕ ਹੋਏ | ਇਸ ਮੌਕੇ ਚੌਧਰੀ ਸੰਤੋਖ ...

ਪੂਰੀ ਖ਼ਬਰ »

ਚਰਨਜੀਤ ਸਿੰਘ ਅਟਵਾਲ ਨੇ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਵਰਕਰਾਂ ਤੇ ਵੋਟਰਾਂ ਦਾ ਕੀਤਾ ਧੰਨਵਾਦ

ਜਲੰਧਰ, 26 ਮਈ (ਮੇਜਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਸਾਂਝੇ ਉਮੀਦਵਾਰ ਡਾ. ਚਰਨਜੀਤ ਸਿੰਘ ਅਟਵਾਲ ਨੇ ਲੋਕ ਸਭਾ ਚੋਣਾਂ ਦੌਰਾਨ ਦਿਨ-ਰਾਤ ਇਕ ਕਰਕੇ ਅਹਿਮ ਭੂਮਿਕਾ ਨਿਭਾਉਣ ਵਾਲੇ ਆਗੂਆਂ, ਵਰਕਰਾਂ ਤੇ ਸਹਿਯੋਗੀਆਂ ਦਾ ਧੰਨਵਾਦ ਕਰਦਿਆਂ ...

ਪੂਰੀ ਖ਼ਬਰ »

ਵਰਕਸ਼ਾਪ ਦੇ ਬਾਹਰ ਖੜ੍ਹਾ ਟਰੱਕ ਚੋਰੀ

ਚੁਗਿੱਟੀ/ਜੰਡੂਸਿੰਘਾ, 26 ਮਈ (ਨਰਿੰਦਰ ਲਾਗੂ)-ਥਾਣਾ ਰਾਮਾਮੰਡੀ ਅਧੀਨ ਆਉਂਦੇ ਲੰਮਾ ਪਿੰਡ ਦੇ ਚੌਕ ਨੇੜੇ ਸਥਿਤ ਇਕ ਟਰੱਕ ਰਿਪੇਅਰ ਕਰਨ ਦੀ ਵਰਕਸ਼ਾਪ ਦੇ ਬਾਹਰ ਖੜ੍ਹਾ ਟਰੱਕ ਚੋਰਾਂ ਵਲੋਂ ਚੋਰੀ ਕਰ ਲਿਆ ਗਿਆ, ਜਿਸ ਸਬੰਧੀ ਪੀੜਤਾਂ ਵਲੋਂ ਉਕਤ ਥਾਣੇ ਦੀ ਪੁਲਿਸ ਕੋਲ ...

ਪੂਰੀ ਖ਼ਬਰ »

ਲੇਜ਼ਰ ਕਿਰਨਾਂ ਨਾਲ ਦੰਦਾਂ ਦੇ ਇਲਾਜ ਬਾਰੇ ਜਾਣਕਾਰੀ ਕੀਤੀ ਸਾਂਝੀ

ਜਲੰਧਰ, 26 ਮਈ (ਐੱਮ.ਐੱਸ. ਲੋਹੀਆ)- ਇੰਡੀਅਨ ਡੈਂਟਲ ਐਸੋਸੀਏਸ਼ਨ ਦੀ ਜਲੰਧਰ ਸ਼ਾਖਾ ਵਲੋਂ ਆਪਣੇ ਮੈਂਬਰ ਡਾਕਟਰਾਂ ਨੂੰ ਆਧੁਨਿਕ ਇਲਾਜ ਬਾਰੇ ਜਾਣਕਾਰੀ ਦੇਣ ਲਈ ਕਰਵਾਏ ਇਕ ਸਮਾਗਮ ਦੌਰਾਨ ਲੇਜ਼ਰ ਕਿਰਨਾਂ ਦੇ ਨਾਲ ਦੰਦਾਂ ਦੀਆਂ ਬਿਮਾਰੀਆਂ ਦੇ ਇਲਾਜ ਬਾਰੇ ਜਾਣਕਾਰੀ ...

ਪੂਰੀ ਖ਼ਬਰ »

ਨੈਸ਼ਨਲ ਰੈਪਿਡ ਚੈਸ ਚੈਂਪੀਅਨਸ਼ਿਪ ਦੇ ਖੇਡ ਮੁਕਾਬਲੇ ਪੰਜਵੇਂ ਰਾਊਾਡ 'ਚ ਪੁੱਜੇ

ਜਲੰਧਰ, 26 ਮਈ (ਜਤਿੰਦਰ ਸਾਬੀ)-ਐਲ.ਪੀ.ਯੂ ਵਿਖੇ ਪੰਜਾਬ ਚੈਸ ਐਸੋਸੀਏਸ਼ਨ ਵਲੋਂ ਕਰਵਾਈ ਜਾ ਰਹੀ ਨੈਸ਼ਨਲ ਰੈਪਿਡ ਚੈਸ ਚੈਂਪੀਅਨਸ਼ਿਪ ਦੇ ਮੁਕਾਬਲੇ ਪੰਜਵੇਂ ਰਾਂਊਡ ਦੇ ਵਿਚ ਦਾਖਲ ਹੋ ਗਏ ਹਨ | ਇਸ ਦੇ ਵਿਚੋਂ ਜੀ.ਐਮ.ਅਰਵਿੰਦ, ਆਈ.ਐਮ ਮੁਥੈਇਆ ਨੇ ਪੰਜ ਅੰਕ ਹਾਸਲ ਕੀਤੇ | ...

ਪੂਰੀ ਖ਼ਬਰ »

ਇਸ਼ਾਰਾ ਬੋਰਡਾਂ 'ਤੇ ਗ਼ਲਤੀਆਂ ਦੀ ਭਰਮਾਰ

ਜਮਸ਼ੇਰ ਖਾਸ, 26 ਮਈ (ਜਸਬੀਰ ਸਿੰਘ ਸੰਧੂ)-ਜਮਸ਼ੇਰ ਖਾਸ ਅਤੇ ਇਸ ਦੇ ਆਸ-ਪਾਸ ਦੇ ਪਿੰਡਾਂ ਦੀਆਂ ਸੜਕਾਂ 'ਤੇ ਵਿਸ਼ੇਸ਼ ਕਰਕੇ ਜਲੰਧਰ ਤੋਂ ਜਮਸ਼ੇਰ, ਜੰਡਿਆਲਾ ਮੰਜਕੀ ਨੂੰ ਆਉਂਦੀ ਸੜਕ 'ਤੇ ਲੱਗੇ ਸਾਈਨ ਬੋਰਡ, ਜੋ ਪਿੰਡ ਦੀ ਪਛਾਣ ਦਰਸਾਉਂਦੇ ਹਨ, ਅਨੇਕਾਂ ਲਿਖਤ ...

ਪੂਰੀ ਖ਼ਬਰ »

ਕਿੰਗਜ਼ ਸਪੋਰਟਸ ਕਲੱਬ ਨੇ ਦਕੋਹਾ ਨੂੰ ਹਰਾਇਆ

ਜਲੰਧਰ ਛਾਉਣੀ, 26 ਮਈ (ਖਰਬੰਦਾ)-ਦਕੋਹਾ ਤੇ ਕਿੰਗਜ਼ ਸਪੋਰਟਸ ਕਲੱਬ ਦੀਆਂ ਟੀਮਾਂ 'ਚ ਕਿ੍ਕੇਟ ਮੈਚ ਹੋਇਆ, ਜਿਸ ਦੌਰਾਨ ਕਿੰਗਜ਼ ਸਪੋਰਟਸ ਕਲੱਬ ਦੀ ਟੀਮ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 24 ਓਵਰਾਂ 'ਚ 178 ਦੌੜਾਂ ਬਣਾਈਆਂ | ਇਸ 'ਚ ਨਵੀਂ ਨੇ 72 ਤੇ ਯੋਗੀ ਨੇ 29 ਦੌੜਾਂ ...

ਪੂਰੀ ਖ਼ਬਰ »

ਕਿਰਤ ਕਾਨੂੰਨ ਲਾਗੂ ਕਰਵਾਉਣ ਲਈ ਦਿੱਤਾ ਜਾਵੇਗਾ ਸੂਬਾ ਪੱਧਰੀ ਧਰਨਾ - ਮੋਮੀ

ਮਲਸੀਆਂ, 26 ਮਈ (ਸੁਖਦੀਪ ਸਿੰਘ)- ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (ਰਜਿ:) ਵਲੋਂ ਸਾਂਝਾ ਪ੍ਰੈਸ ਬਿਆਨ ਜਾਰੀ ਕਰਦਿਆਂ ਸੂਬਾ ਪ੍ਰਧਾਨ ਵਰਿੰਦਰ ਸਿੰਘ ਮੋਮੀ ਤੇ ਸੂਬਾ ਸੀਨੀਆਰ ਮੀਤ ਪ੍ਰਧਾਨ ਹਾਕਮ ਸਿੰਘ ਧਨੇਠਾ ਨੇ ਦੱਸਿਆ ਕਿ ਜਥੇਬੰਦੀ ...

ਪੂਰੀ ਖ਼ਬਰ »

ਸਤੀ ਮਾਤਾ ਜਠੇਰੇ ਨਈਅਰ ਪਰਿਵਾਰ ਪ੍ਰਬੰਧਕ ਕਮੇਟੀ ਦੀ ਮੀਟਿੰਗ ਹੋਈ

ਨੂਰਮਹਿਲ, 26 ਮਈ (ਗੁਰਦੀਪ ਸਿੰਘ ਲਾਲੀ)-ਸਤੀ ਮਾਤਾ ਜਠੇਰੇ ਨਈਅਰ ਪਰਿਵਾਰ ਪ੍ਰਬੰਧਕ ਕਮੇਟੀ ਦੀ ਮੀਟਿੰਗ ਅੱਜ ਚੀਮਾਂ ਸੜਕ 'ਤੇ ਸਥਿਤ ਸਤੀ ਮਾਤਾ ਦੇ ਮੰਦਿਰ ਵਿਖੇ ਚੇਅਰਮੈਨ ਰਾਮ ਲੁਭਾਇਆ ਨਈਅਰ ਅਤੇ ਪ੍ਰਧਾਨ ਨਵਲ ਕਿਸ਼ੋਰ ਨਈਅਰ ਦੀ ਅਗਵਾਈ ਹੇਠ ਹੋਈ | 9 ਜੂਨ ਨੂੰ ...

ਪੂਰੀ ਖ਼ਬਰ »

ਜਰਨੈਲ ਸਿੰਘ ਲਾਲੀ ਅਕਾਲੀ ਦਲ ਬੀ.ਸੀ ਵਿੰਗ ਸਰਕਲ ਸ਼ਾਹਕੋਟ ਦੇ ਪ੍ਰਚਾਰ ਸਕੱਤਰ ਬਣੇ

ਸ਼ਾਹਕੋਟ, 26 ਮਈ (ਦਲਜੀਤ ਸਚਦੇਵਾ)- ਪਿੰਡ ਸੰਢਾਂਵਾਲ (ਸ਼ਾਹਕੋਟ) ਤੋਂ ਅਕਾਲੀ ਦਲ ਦੇ ਸਰਗਰਮ ਆਗੂ ਜਰਨੈਲ ਸਿੰਘ ਲਾਲੀ ਵਲੋਂ ਅਕਾਲੀ ਪਾਰਟੀ ਪ੍ਰਤੀ ਵਧੀਆ ਸੇਵਾਵਾਂ ਨਿਭਾਉਣ ਕਰਕੇ ਉਨ੍ਹਾਂ ਨੂੰ ਅਕਾਲੀ ਦਲ ਬੀ.ਸੀ ਵਿੰਗ ਸਰਕਲ ਸ਼ਾਹਕੋਟ ਦਾ ਪ੍ਰਚਾਰ ਸਕੱਤਰ ਬਣਾਇਆ ...

ਪੂਰੀ ਖ਼ਬਰ »

ਬਾਬਾ ਯੋਗ ਧਿਆਨ ਦਾ ਸਾਲਾਨਾ ਜੋੜ ਮੇਲਾ ਅੱਜ

ਸ਼ਾਹਕੋਟ, 26 ਮਈ (ਦਲਜੀਤ ਸਚਦੇਵਾ)- ਪਿੰਡ ਬਾਜਵਾ ਖੁਰਦ (ਸ਼ਾਹਕੋਟ) 'ਚ ਬਾਬਾ ਯੋਗ ਧਿਆਨ ਦਾ ਸਾਲਾਨਾ ਜੋੜ ਮੇਲਾ ਗੁਰਦੁਆਰਾ ਸਾਹਿਬ ਵਿਖੇ ਪ੍ਰਬੰਧਕ ਕਮੇਟੀ ਵਲੋਂ ਇਲਾਕੇ ਦੇ ਲੋਕਾਂ ਦੇ ਸਹਿਯੋਗ ਨਾਲ ਮਿਤੀ 27 ਮਈ ਦਿਨ ਸੋਮਵਾਰ ਨੂੰ ਬੜੀ ਸ਼ਰਧਾ ਤੇ ਭਾਵਨਾ ਨਾਲ ਮਨਾਇਆ ...

ਪੂਰੀ ਖ਼ਬਰ »

ਜੀ.ਓ.ਜੀ ਵਲੋਂ ਤਹਿਸੀਲ ਸ਼ਾਹਕੋਟ 'ਚ ਵੱਧ ਤੋਂ ਵੱਧ ਬੂਟੇ ਲਗਾਏ ਜਾਣਗੇ- ਪਰਮਾਰ

ਸ਼ਾਹਕੋਟ, 26 ਮਈ (ਦਲਜੀਤ ਸਚਦੇਵਾ)- ਕੈਪਟਨ ਸਰਕਾਰ ਵਲੋਂ ਸੂਬੇ ਦੇ ਵਿਕਾਸ ਲਈ ਸਾਬਕਾ ਫੌਜੀਆਂ ਦੀ ਗਠਿਤ ਕੀਤੀ ਗਈ ਸੰਸਥਾ ਗਾਈਡੈਂਸ ਆਫ਼ ਗਵਰਨੈਂਸ (ਜੀ.ਓ.ਜੀ) ਦੀ ਤਹਿਸੀਲ ਸ਼ਾਹਕੋਟ ਦੀ ਮੀਟਿੰਗ ਪਿੰਡ ਕੋਟਲਾ ਸੂਰਜ ਮੱਲ੍ਹ 'ਚ ਧੰਨ-ਧੰਨ ਬਾਬਾ ਨਿਹਾਲ ਦਾਸ ਪਾਰਕ ਵਿਖੇ ...

ਪੂਰੀ ਖ਼ਬਰ »

ਸੇਂਟ ਮੰਨੂਜ਼ ਕਾਨਵੈਂਟ ਸਕੂਲ 'ਚ ਮਨਾਇਆ 'ਫਰੂਟ-ਡੇਅ'

ਸ਼ਾਹਕੋਟ, 26 ਮਈ (ਸੁਖਦੀਪ ਸਿੰਘ)- ਸੇਂਟ ਮੰਨੂਜ਼ ਕਾਨਵੈਂਟ ਸਕੂਲ, ਸ਼ਾਹਕੋਟ ਵਿਖੇ ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤਰਸੇਮ ਅਗਰਵਾਲ ਸੀ.ਏ., ਸਕੱਤਰ ਸੁਲਕਸ਼ਨ ਜਿੰਦਲ, ਪਿ੍ੰਸੀਪਲ ਜਗਜੀਤ ਕੌਰ ਅਤੇ ਕੋਆਰਡੀਨੇਟਰ ਹਰਬਿੰਦਰ ਕੌਰ ਹੇਅਰ ਦੀ ਅਗਵਾਈ 'ਚ 'ਫਰੂਟ-ਡੇ' ...

ਪੂਰੀ ਖ਼ਬਰ »

130 ਨਸ਼ੀਲੀਆਂ ਗੋਲੀਆਂ ਸਮੇਤ 1 ਕਾਬੂ

ਨਕੋਦਰ, 26 ਮਈ (ਗੁਰਵਿੰਦਰ ਸਿੰਘ)-ਥਾਣਾ ਸਿੱਟੀ ਪੁਲਿਸ ਨੇ ਗਸ਼ਤ ਦੌਰਾਨ ਇਕ ਵਿਅਕਤੀ ਨੂੰ 130 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰ ਕੇ ਮੁਕੱਦਮਾ ਦਰਜ ਕਰ ਦਿੱਤਾ ਹੈ | ਥਾਣਾ ਸਿਟੀ ਮੁਖੀ ਬਲਵਿੰਦਰ ਸਿੰਘ ਨੇ ਜਾਣਕਾਰੀ ਦਿੰ ਦਿਆਂ ਦੱ ਸਿਆ ਕਿ ਪੁਲਿਸ ਸਿਆਣੀਵਾਲ ਅੱਡੇ ...

ਪੂਰੀ ਖ਼ਬਰ »

ਮਾਂ ਚਿੰਤਪੂਰਨੀ ਲੰਗਰ ਕਮੇਟੀ ਦੇ ਅਹੁਦੇਦਾਰਾਂ ਦੀ ਚੋਣ, ਮਹੇਸ਼ ਕਾਂਤ ਵਰਮਾ ਪ੍ਰਧਾਨ ਬਣੇ

ਕਰਤਾਰਪੁਰ, 26 ਮਈ (ਜਸਵੰਤ ਵਰਮਾ, ਧੀਰਪੁਰ)-ਮਾਂ ਚਿੰਤਪੂਰਨੀ ਲੰਗਰ ਕਮੇਟੀ ਕਰਤਾਰਪੁਰ ਦੀ ਮੀਟਿੰਗ ਵਿਚ ਸਰਵਸੰਮਤੀ ਨਾਲ ਮਹੇਸ਼ ਕਾਂਤ ਸ਼ਰਮਾ ਨੂੰ ਪ੍ਰਧਾਨ, ਨਰੇਸ਼ ਕੁਮਾਰ ਭੱਲਾ ਚੇਅਰਮੈਨ, ਨੀਰਜ ਦੱਤਾ ਤੇ ਅਸ਼ੀਸ਼ ਜੋਲੀ ਵਾਈਸ ਚੇਅਰਮੈਨ, ਸੁਰਿੰਦਰ ਸਿੰਘ, ਸੁਦੀਪ ...

ਪੂਰੀ ਖ਼ਬਰ »

ਸਿੱਖਿਆ ਮੰਤਰੀ ਵਲੋਂ ਪੂਨੀਆ ਸਕੂਲ ਦੇ ਪਿ੍ੰਸੀਪਲ ਸੁਰਿੰਦਰ ਸਿੰਘ ਬਾਜਵਾ ਦਾ ਸਨਮਾਨ

ਸ਼ਾਹਕੋਟ, 26 ਮਈ (ਦਲਜੀਤ ਸਚਦੇਵਾ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੂਨੀਆਂ (ਸ਼ਾਹਕੋਟ) ਦੇ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੇ ਆਏ ਸ਼ਾਨਦਾਰ ਨਤੀਜਿਆਂ ਕਰਕੇ ਸਕੂਲ ਦੇ ਪਿ੍ੰਸੀਪਲ ਸੁਰਿੰਦਰ ਸਿੰਘ ਬਾਜਵਾ ਦਾ ਸਨਮਾਨ ਸਿੱਖਿਆ ਮੰਤਰੀ ਓ.ਪੀ ਸੋਨੀ ਤੇ ਸਿੱਖਿਆ ਸਕੱਤਰ ...

ਪੂਰੀ ਖ਼ਬਰ »

ਇਸਤਰੀ ਜਾਗਿ੍ਤੀ ਮੰਚ ਵਲੋਂ ਐਸ. ਐਸ. ਪੀ (ਦਿਹਾਤੀ) ਦੇ ਦਫ਼ਤਰ ਮੂਹਰੇ ਧਰਨਾ ਕੱਲ

ਮਹਿਤਪੁਰ, 26 ਮਈ (ਰੰਧਾਵਾ)-ਲੋਹੀਆਂ ਥਾਣੇ ਅਧੀਨ ਪੈਂਦੇ ਇਕ ਪਿੰਡ ਦੀ ਨਾਬਾਲਗ ਲੜਕੀ ਨਾਲ ਬਲਾਤਕਾਰ ਕਰਨ ਵਾਲੇ ਦੀ ਪੁਲਿਸ ਵਲੋਂ ਪੁਸ਼ਤਪਨਾਹੀ ਕਰਨ ਕਰਕੇ ਅਨੀਤਾ ਪੀਟਰ ਸੰਧੂ ਪ੍ਰਧਾਨ ਇਸਤ੍ਰੀ ਜਾਗਿ੍ਤੀ ਮੰਚ ਪੰਜਾਬ ਵਲੋਂ ਸਰਕਲ ਮਹਿਤਪੁਰ ਦੇ ਪਿੰਡਾਂ ਬੀੜ ...

ਪੂਰੀ ਖ਼ਬਰ »

ਮਾਮਲਾ ਰਹਿਤ ਮਰਿਯਾਦਾ 'ਚ ਲਾਪ੍ਰਵਾਹੀ ਵਰਤਣ ਦਾ ਸਤਿਕਾਰ ਕਮੇਟੀ ਨੇ ਸ੍ਰੀਚੰਦ ਉਦਾਸੀਨ ਕੁਟੀਆ ਪਿੰਡ ਲੜੋਈ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 3 ਸਰੂਪ ਚੁੱਕੇ

ਭੋਗਪੁਰ, 26 ਮਈ (ਕੁਲਦੀਪ ਸਿੰਘ ਪਾਬਲਾ)- ਇਥੋਂ ਥੋੜੀ ਦੂਰ ਸ੍ਰੀ ਚੰਦ ਉਦਾਸੀਨ ਕੁਟੀਆ ਪਿੰਡ ਲੜੋਈ ਵਿਖੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਪ੍ਰਕਾਸ਼ ਕਰਨ ਲਈ ਸ੍ਰੀ ਅਕਾਲ ਤਖਤ ਸਾਹਿਬ ਤੋਂ ਪ੍ਰਵਾਨਿਤ ਰਹਿਤ ਮਰਿਯਾਦਾ ਦੇ ਉੁਲਟ ਮਨਮਤ ਕੀਤੇ ਜਾਣ ...

ਪੂਰੀ ਖ਼ਬਰ »

ਭੁਪਿੰਦਰ ਟੱਕਰ ਅਰੋੜਾ ਮਹਾਂ ਸਭਾ ਦੇ ਪ੍ਰਧਾਨ ਬਣੇ

ਨਕੋਦਰ, 26 ਮਈ (ਭੁਪਿੰਦਰ ਅਜੀਤ ਸਿੰਘ)-ਅਰੋੜਾ ਮਹਾਂ ਸਭਾ ਨਕੋਦਰ ਦੇ ਮੁੱਖ ਸੇਵਾਦਾਰਾਂ ਅਤੇ ਮੈਂਬਰਾਂ ਦੀ ਇਕ ਮੀਟਿੰਗ ਗਾਰਡਨ ਕਾਲੋਨੀ ਵਿਖੇ ਹੋਈ ਜਿਸ ਵਿਚ ਸਰਬਸੰਮਤੀ ਨਾਲ ਭੁਪਿੰਦਰ ਟੱਕਰ ਨੂੰ ਲਗਾਤਾਰ ਤੀਸਰੀ ਵਾਰ ਪ੍ਰਧਾਨ ਚੁਣ ਲਿਆ ਗਿਆ | ਉਨ੍ਹਾਂ ਦੀਆਂ ਅਰੋੜਾ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ

ਕਰਤਾਰਪੁਰ, 26 ਮਈ (ਭਜਨ ਸਿੰਘ ਧੀਰਪੁਰ, ਵਰਮਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਗੰਗਸਰ ਸਾਹਿਬ ਵਿਖੇ ਮਹਾਨ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ ਦੀ ਆਰੰਭਤਾ ਭਾਈ ਜੁਝਾਰ ...

ਪੂਰੀ ਖ਼ਬਰ »

65 ਪ੍ਰਾਣੀ ਅੰਮਿ੍ਤ ਛਕ ਕੇ ਗੁਰੂ ਵਾਲੇ ਬਣੇ

ਕਰਤਾਰਪੁਰ, 26 ਮਈ (ਜਸਵੰਤ ਵਰਮਾ, ਧੀਰਪੁਰ)-ਸਥਾਨਕ ਗੁਰਦੁਆਰਾ ਗੰਗਸਰ ਸਾਹਿਬ ਪਾਤਸ਼ਾਹੀ ਪੰਜਵੀਂ, ਛੇਵੀਂ ਦੇ ਦੀਵਾਨ ਹਾਲ ਵਿਖੇ ਅੱਜ 65 ਪ੍ਰਾਣੀ ਅੰਮਿ੍ਤ ਛਕ ਕੇ ਗੁਰੂ ਵਾਲੇ ਬਣੇ | ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੰਮਿ੍ਤ ਸੰਚਾਰ ਸਮਾਗਮ ਰੱਖਿਆ ਗਿਆ ...

ਪੂਰੀ ਖ਼ਬਰ »

ਬਿਹਤਰ ਨਤੀਜੇ ਆਉਣ 'ਤੇ ਸਿੱਖਿਆ ਮੰਤਰੀ ਤੇ ਸਿੱਖਿਆ ਸਕੱਤਰ ਵਲੋਂ ਪਿ੍ੰਸੀਪਲ ਹਰਮੀਤ ਕੌਰ ਦਾ ਸਨਮਾਨ

ਮਲਸੀਆਂ, 26 ਮਈ (ਸੁਖਦੀਪ ਸਿੰਘ)-ਪੰਜਾਬ ਸਿੱਖਿਆ ਵਿਭਾਗ ਵੱਲੋਂ ਸਾਲ 2018-19 ਦੀਆਂ ਦੱਸਵੀਂ ਤੇ ਬਾਰ੍ਹਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ 'ਚ ਆਏ ਬਿਹਤਰ ਨਤੀਜਿਆਂ ਸਬੰਧੀ ਕਰਵਾਏ ਵਿਸ਼ੇਸ਼ ਸਨਮਾਨ ਸਮਾਰੋਹ ਦੌਰਾਨ ਦਰਬਾਰਾ ਸਿੰਘ ਮੈਮੋਰੀਅਲ ਸਰਕਾਰੀ ਕੰਨਿਆ ...

ਪੂਰੀ ਖ਼ਬਰ »

ਡਿਪਸ ਸਕੂਲ ਦੇ ਗੁਰਜੋਤ ਸਿੰਘ ਨੂੰ ਸਹੋਦਿਆ ਮੁਕਾਬਲੇ 'ਚ ਮਿਲਿਆ ਬੈੱਸਟ ਪੈਨਲਿਸਟ ਐਵਾਰਡ

ਭੋਗਪੁਰ, 26 ਮਈ (ਕੁਲਦੀਪ ਸਿੰਘ ਪਾਬਲਾ)- ਕਮਲਾ ਨਹਿਰੂ ਪਬਲਿਕ ਸਕੂਲ ਫਗਵਾੜਾ ਵਿਖੇ ਹੋਈ ਇੰਟਰ ਸਕੂਲ ਸਹੋਦਿਆ ਪੈਨਲ ਚਰਚਾ 'ਚ ਭਾਗ ਲੈਂਦਿਆ ਡਿਪਸ ਸਕੂਲ ਭੋਗਪੁਰ ਦੇ ਵਿਦਿਆਰਥੀਆਂ ਨੇ ਵਧੀਆ ਕਾਰਗੁਜ਼ਾਰੀ ਦਿਖਾਉਂਦੇ ਹੋਏ ਬੈਸਟ ਪੈਨਲਿਸਟ ਐਵਾਰਡ ਹਾਸਿਲ ਕੀਤਾ ਹੈ | ...

ਪੂਰੀ ਖ਼ਬਰ »

ਪਿੰਡ ਚਾੜ੍ਹਕੇ ਵਿਖੇ ਚੌਧਰੀ ਸੰਤੋਖ ਸਿੰਘ ਦੀ ਜਿੱਤ ਦੀ ਖ਼ੁਸ਼ੀ 'ਚ ਲੱਡੂ ਵੰਡੇ

ਕਰਤਾਰਪੁਰ, 26 ਮਈ (ਜਸਵੰਤ ਵਰਮਾ, ਧੀਰਪੁਰ)-ਪਿੰਡ ਚਾੜ੍ਹਕੇ ਵਿਖੇ ਬੀਬੀ ਪਿ੍ਤਪਾਲ ਕੌਰ ਮਝੈਲ ਸਕੱਤਰ ਪੰਜਾਬ ਮਹਿਲਾ ਕਾਂਗਰਸ ਪੰਜਾਬ ਅਤੇ ਮਨਦੀਪ ਸਿੰਘ ਮੰਨਾ ਮਝੈਲ ਸੋਸ਼ਲ ਮੀਡੀਆ ਦੇ ਹਲਕਾ ਕਰਤਾਰਪੁਰ ਦੇ ਇੰਚਾਰਜ ਦੀ ਅਗਵਾਈ 'ਚ ਜਲੰਧਰ ਲੋਕ ਸਭਾ ਸੀਟ ਤੋਂ ਕਾਂਗਰਸ ...

ਪੂਰੀ ਖ਼ਬਰ »

ਉੱਘੇ ਟਰਾਂਸਪੋਰਟਰ ਹਰਦੀਪ ਸਿੰਘ ਸਿੱਧੂ ਨੂੰ ਸਦਮਾ, ਪਿਤਾ ਦਾ ਦਿਹਾਂਤ

ਫਿਲੌਰ, 26 ਮਈ ( ਸੁਰਜੀਤ ਸਿੰਘ ਬਰਨਾਲਾ)-ਪੰਜਾਬ ਦੇ ਉੱਘੇ ਸਿੱਧੂ ਟਰਾਂਸਪੋਰਟਰ ਕੰਪਨੀ ਦੇ ਮਾਲਕ ਹਰਦੀਪ ਸਿੰਘ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਪਿਤਾ ਰੇਸ਼ਮ ਸਿੰਘ ਆਪਣੇ ਸਵਾਸਾਂ ਦੀ ਪੂੰਜੀ ਖ਼ਰਚਦੇ ਹੋਏ ਗੁਰੂ ਚਰਨਾਂ ਵਿਚ ਜਾ ਬਿਰਾਜੇ, ...

ਪੂਰੀ ਖ਼ਬਰ »

ਬੇਰੀਜ਼ ਗਲੋਬਲ ਡਿਸਕਵਰੀ ਸਕੂਲ 'ਚ ਮਨੋਰੰਜਨ ਭਰਪੂਰ ਕਿਰਿਆਵਾਂ ਨਾਲ 7 ਰੋਜ਼ਾ ਸਮਰ ਕੈਂਪ ਦੀ ਸ਼ੁਰੂਆਤ

ਮਲਸੀਆਂ, 26 ਮਈ (ਸੁਖਦੀਪ ਸਿੰਘ)- ਬੇਰੀਜ਼ ਗਲੋਬਲ ਡਿਸਕਵਰੀ ਸਕੂਲ, ਮਲਸੀਆਂ ਵਿਖੇ ਸਕੂਲ ਮੈਨਜਮੈਂਟ ਕਮੇਟੀ ਦੇ ਪ੍ਰਧਾਨ ਡਾ. ਪ੍ਰਵੀਨ ਬੇਰੀ ਤੇ ਟਰੱਸਟੀ ਰਾਮ ਮੂਰਤੀ ਦੀ ਅਗਵਾਈ ਅਤੇ ਪਿ੍ੰਸੀਪਲ ਵੰਦਨਾ ਧਵਨ, ਜਨਰਲ ਮੈਨੇਜਰ ਇਜੈ ਦੱਤ ਤੇ ਐਡਮੀਨੀਸਟਰੇਟਰ ਤੇਜਪਾਲ ...

ਪੂਰੀ ਖ਼ਬਰ »

ਸੋਈ ਨੇ ਸੁਖਬੀਰ ਬਾਦਲ ਅਤੇ ਹਰਸਿਮਰਤ ਬਾਦਲ ਦੀ ਜਿੱਤ ਦੀ ਖਸ਼ੀ ਵਿਚ ਲੱਡੂ ਵੰਡੇ

ਭੋਗਪੁਰ, 26 ਮਈ (ਕੁਲਦੀਪ ਸਿੰਘ ਪਾਬਲਾ)- ਲੋਕ ਸਭਾ ਹਲਕਾ ਫਿਰੋਜ਼ਪੁਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਮਿਲੀ ਇਤਿਹਾਸਕ ਜਿੱਤ ਅਤੇ ਲੋਕ ਸਭਾ ਹਲਕਾ ਬਠਿੰਡਾ ਤੋਂ ਬੀਬੀ ਹਰਸਿਮਰਤ ਕੌਰ ਬਾਦਲ ਦੀ ਲਗਾਤਾਰ ਤੀਸਰੀ ਵਾਰ ਜਿੱਤ ਦੀ ਖੁਸ਼ੀ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦੇ ਨਾਂਅ 'ਤੇ 8 ਲੱਖ ਦੀ ਠੱਗੀ ਮਾਰਨ ਦੇ ਦੋਸ਼ 'ਚ ਪਤੀ-ਪਤਨੀ ਿਖ਼ਲਾਫ਼ ਮਾਮਲਾ ਦਰਜ

ਨਕੋਦਰ, 26 ਮਈ (ਗੁਰਵਿੰਦਰ ਸਿੰਘ)-ਵਿਦੇਸ਼ ਭੇਜਣ ਦੇ ਨਾਂਅ 'ਤੇ 8 ਲੱਖ ਦੀ ਠੱਗੀ ਮਾਰਨ ਅਤੇ ਧਮਕੀ ਦੇਣ ਦੇ ਦੋਸ਼ 'ਚ ਪੁਲਿਸ ਨੇ ਮੁਲਾਜ਼ਮ ਪਤੀ-ਪਤਨੀ 'ਤੇ ਮੁਕੱਦਮਾ ਦਰਜ ਕਰ ਦਿੱਤਾ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਅਨਿਲ ਕੁਮਾਰ ਪੁੱਤਰ ਕੁਲਦੀਪ ਕੁਮਾਰ ਵਾਸੀ ਪਿੰਡ ...

ਪੂਰੀ ਖ਼ਬਰ »

ਚੌਧਰੀ ਦੀ ਸ਼ਾਨਦਾਰ ਜਿੱਤ 'ਤੇ ਕਾਂਗਰਸੀ ਆਗੂਆਂ ਨੇ ਵਿਧਾਇਕ ਸ਼ੇਰੋਵਾਲੀਆ ਨਾਲ ਖੁਸ਼ੀ ਕੀਤੀ ਸਾਂਝੀ

ਮਲਸੀਆਂ, 26 ਮਈ (ਸੁਖਦੀਪ ਸਿੰਘ)- ਲੋਕ ਸਭਾ ਚੋਣਾਂ 'ਚ ਚੌਧਰੀ ਸੰਤੋਖ ਸਿੰਘ ਦੀ ਹੋਈ ਸ਼ਾਨਦਾਰ ਜਿੱਤ ਅਤੇ ਵਿਧਾਨ ਸਭਾ ਹਲਕਾ ਸ਼ਾਹਕੋਟ ਤੋਂ ਚੌਧਰੀ ਨੂੰ 19 ਹਜ਼ਾਰ ਤੋਂ ਵੱਧ ਵੋਟਾਂ ਮਿਲਣ ਦੀ ਖੁਸ਼ੀ ਵਿੱਚ ਅੱਜ ਹਲਕੇ ਦੇ ਸੀਨੀਅਰ ਕਾਂਗਰਸੀ ਆਗੂਆਂ ਨਗਰ ਪੰਚਾਇਤ ...

ਪੂਰੀ ਖ਼ਬਰ »

ਕੇ.ਪੀ.ਐੱਸ.ਬਾਲ ਭਾਰਤੀ ਸੀਨੀ: ਸੈਕੰਡਰੀ ਸਕੂਲ ਚੂਹੜ 'ਚ ਨੰਨ੍ਹੇ ਬੱਚਿਆਂ ਨੇ ਮੈਂਗੋ ਡੇਅ ਮਨਾਇਆ

ਮੱਲ੍ਹੀਆਂ ਕਲਾਂ, 26 (ਮਨਜੀਤ ਮਾਨ)-ਕੇ.ਪੀ.ਐੱਸ.ਬਾਲ ਭਾਰਤੀ ਸੀਨੀ: ਸੈਕੰਡਰੀ ਸਕੂਲ ਚੂਹੜ (ਜਲੰਧਰ) ਵਿਖੇ ਸਕੂਲ ਦੇ ਡਾਇਰੈਕਟਰ ਸ੍ਰੀਮਤੀ ਪ੍ਰੇਮ ਲਤਾ, ਪ੍ਰਧਾਨ ਲਲਿਤ ਮੋਹਨ ਸਾਹੀ, ਸੰਜੇ ਸਾਹੀ ਅਤੇ ਪਿ੍ੰ: ਪ੍ਰਵੀਨ ਛਾਬੜਾ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਿਕ ਕੇ.ਕੇ. ...

ਪੂਰੀ ਖ਼ਬਰ »

ਗੁਰੂ ਗੋਤਰ ਜਠੇਰਿਆਂ ਦਾ ਮੇਲਾ ਸ਼ਰਧਾਪੂਰਵਕ ਸਮਾਪਤ

ਫਿਲੌਰ, ਅੱਪਰਾ, 26 ਮਈ (ਸੁਰਜੀਤ ਸਿੰਘ ਬਰਨਾਲਾ)-ਹਰ ਸਾਲ ਦੀ ਤਰਾਂ ਇਸ ਸਾਲ ਵੀ ਪਿੰਡ ਮਸਾਣੀਂ ਤਹਿ. ਫਿਲੌਰ ਵਿਖੇ ਸਥਿਤ ਗੁਰੂ ਗੋਤਰ ਜਠੇਰਿਆਂ ਦਾ ਮੇਲਾ ਪ੍ਰਬੰਧਕ ਕਮੇਟੀ ਤੇ ਸਮੂਹ ਸੰਗਤਾਂ ਨੇ ਸਹਿਯੋਗ ਨਾਲ ਪੂਰਨ ਸ਼ਰਧਾ ਤੇ ਉਤਸ਼ਾਹ ਨਾਲ ਸੰਪੰਨ ਹੋ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਥਲਾ ਵਿਖੇ ਸਾਲਾਨਾ ਸਮਾਗਮ ਕਰਵਾਇਆ

ਫਿਲੌਰ, ਅੱਪਰਾ, 26 ਮਈ (ਸੁਰਜੀਤ ਸਿੰਘ ਬਰਨਾਲਾ)-ਪਿੰਡ ਥਲਾ ਤਹਿ. ਫਿਲੌਰ ਵਿਖੇ ਸਥਿਤ ਦਰਗਾਹ ਹਜ਼ਰਤ ਪੀਰ ਬਾਬਾ ਹਸਤ ਵਲੀ ਸ਼ਾਹ ਜੀ ਵਿਖੇ ਖਾਦਿਮ ਸ਼ੌਕਤ ਅਲੀ ਸਾਬਰੀ ਦੀ ਅਗਵਾਈ ਹੇਠ ਸਾਲਾਨਾ ਸਮਾਗਮ ਮਨਾਇਆ ਗਿਆ | ਮੇਲੇ ਦੇ ਪਹਿਲੇ ਦਿਨ ਚਿਰਾਗ਼ ਰੌਸ਼ਨ ਕਰਨ ਤੇ ...

ਪੂਰੀ ਖ਼ਬਰ »Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX