ਤਾਜਾ ਖ਼ਬਰਾਂ


ਪੱਕਾ ਮੋਰਚਾ ਲਾਈ ਬੈਠੇ ਬੀ.ਐਡ ਅਧਿਆਪਕਾਂ ਦੀ ਸਿੱਖਿਆ ਮੰਤਰੀ ਨਾਲ ਬੈਠਕ
. . .  2 minutes ago
ਸੰਗਰੂਰ, 19 ਨਵੰਬਰ (ਧੀਰਜ ਪਸ਼ੋਰੀਆ) - ਰੁਜ਼ਗਾਰ ਪ੍ਰਾਪਤੀ ਦੀ ਮੰਗ ਨੂੰ ਲੈ ਕੇ ਸਿੱਖਿਆ ਮੰਤਰੀ ਦੇ ਸ਼ਹਿਰ ਸੰਗਰੂਰ ਵਿਖੇ ਪਿਛਲੇ ਤਿੰਨ ਮਹੀਨਿਆਂ ਤੋਂ ਪੱਕਾ ਮੋਰਚਾ ਲਾਈ ਬੈਠੇ ਬੇਰੁਜ਼ਗਾਰ ਟੈੱਟ ਪਾਸ ਬੀ.ਐਡ ਅਧਿਆਪਕ ਯੂਨੀਅਨ ਦੀ ਅੱਜ ਚੰਡੀਗੜ੍ਹ ਵਿਖੇ ਸਿੱਖਿਆ ਮੰਤਰੀ ਪੰਜਾਬ ਨਾਲ ਪੈਨਲ ਬੈਠਕ ਹੋ ਰਹੀ ਹੈ। ਕਾਬੀਲੇ ਗ਼ੌਰ ਹੈ ਕਿ ਆਪਣਾ ਹੱਕ ਮੰਗ...
ਅਕਾਲੀ ਆਗੂ ਦਲਬੀਰ ਸਿੰਘ ਢਿਲਵਾਂ ਦਾ ਗੋਲੀਆਂ ਮਾਰ ਕੇ ਕਤਲ
. . .  25 minutes ago
ਕੋਟਲੀ ਸੂਰਤ ਮੱਲ੍ਹੀ, 19 ਨਵੰਬਰ (ਕੁਲਦੀਪ ਸਿੰਘ ਨਾਗਰਾ) - ਥਾਣਾ ਕੋਟਲੀ ਸੂਰਤ ਮੱਲ੍ਹੀ ਅਧੀਨ ਆਉਂਦੇ ਪਿੰਡ ਢਿਲਵਾਂ 'ਚ ਬੀਤੀ ਰਾਤ ਅਕਾਲੀ ਆਗੂ ਦਲਬੀਰ ਸਿੰਘ ਢਿਲਵਾਂ ਦਾ ਗੋਲੀਆਂ ਮਾਰ ਕੇ ਕਤਲ ਕੀਤੇ ਜਾਣ ਦੀ ਖ਼ਬਰ ਹੈ। ਦੱਸਿਆਂ ਜਾ ਰਿਹਾ ਹੈ ਕਿ ਬੀਤੀ ਰਾਤ 9 ਵਜੇ ਕਰੀਬ ਜਦੋਂ ਉਹ ਰੋਜ਼ਾਨਾ ਦੀ ਤਰ੍ਹਾਂ ਰੋਟੀ...
ਇੰਦਰਾ ਗਾਂਧੀ ਨੂੰ ਸ਼ਰਧਾਂਜਲੀ ਕੀਤੀ ਗਈ ਭੇਟ
. . .  46 minutes ago
ਨਵੀਂ ਦਿੱਲੀ, 19 ਨਵੰਬਰ - ਮਰਹੂਮ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਜਨਮ ਦਿਨ ਮੌਕੇ ਕਾਂਗਰਸ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ, ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਤੇ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਨੇ ਸ਼ਰਧਾਂਜਲੀ ਭੇਟ...
ਦਿੱਲੀ ਐਨ.ਸੀ.ਆਰ. ਵਿਚ ਘਟਿਆ ਪ੍ਰਦੂਸ਼ਣ
. . .  about 1 hour ago
ਨਵੀਂ ਦਿੱਲੀ, 19 ਨਵੰਬਰ - ਦਿੱਲੀ-ਐਨ.ਸੀ.ਆਰ. ਵਿਚ ਮੰਗਲਵਾਰ ਸਵੇਰੇ ਪ੍ਰਦੂਸ਼ਣ ਦਾ ਪੱਧਰ ਘਟਿਆ ਹੈ ਪਰੰਤੂ ਅਜੇ ਵੀ ਆਮ ਨਾਲੋਂ ਖ਼ਰਾਬ ਵਿਚਕਾਰ ਬਣਿਆ ਹੋਇਆ ਹੈ। ਦਿੱਲੀ ਵਿਚ ਏਅਰ ਕੁਆਲਿਟੀ ਇੰਡੈੱਕਸ 218 ਰਿਹਾ ਜੋ ਕਿ ਖ਼ਰਾਬ ਸ਼੍ਰੇਣੀ ਵਿਚ...
ਅੱਜ ਦਾ ਵਿਚਾਰ
. . .  about 1 hour ago
ਸਿਆਚਿਨ : ਗਲੇਸ਼ੀਅਰ 'ਚ 8 ਫਸੇ ਜਵਾਨ, ਬਚਾਅ ਕਾਰਜ ਜਾਰੀ
. . .  1 day ago
ਪੰਜਾਬੀ ਫ਼ਿਲਮ ਅਦਾਕਾਰ ਜਸਵਿੰਦਰ ਭੱਲਾ ਦੇ ਸਾਲੇ ਵੱਲੋਂ ਖ਼ੁਦਕੁਸ਼ੀ, ਤਿੰਨ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
. . .  1 day ago
ਲੁਧਿਆਣਾ, 18 ਨਵੰਬਰ (ਰੁਪੇਸ਼)- ਪੰਜਾਬੀ ਫ਼ਿਲਮ ਇੰਡਸਟਰੀ ਦੇ ਮਸ਼ਹੂਰ ਹਾਸਰਸ ਅਦਾਕਾਰ ਜਸਵਿੰਦਰ ਭੱਲੇ ਦੇ ਸਾਲੇ ਅਲੋਕ ਦੀਪ ਸਿੰਘ (35) ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਖ਼ੁਦਕੁਸ਼ੀ ਲਈ ਉਸ ਨੇ ਤਿੰਨ ਲੋਕਾਂ ...
ਸੜਕ ਹਾਦਸੇ 'ਚ ਦੋ ਮਾਸੂਮ ਬੱਚਿਆਂ ਦੀ ਹੋਈ ਮੌਤ
. . .  1 day ago
ਮਹਿਲ ਕਲਾਂ/ਟੱਲੇਵਾਲ, 18 ਨਵੰਬਰ (ਤਰਸੇਮ ਸਿੰਘ ਚੰਨਣਵਾਲ/ਸੋਨੀ ਚੀਮਾ) - ਜ਼ਿਲ੍ਹਾ ਬਰਨਾਲਾ ਦੇ ਪੁਲਿਸ ਥਾਣਾ ਟੱਲੇਵਾਲ ਅਧੀਨ ਆਉਂਦੇ ਪਿੰਡ ਗਹਿਲ ਨਜ਼ਦੀਕ ਮਾਸੀ ਦੇ ਵਿਆਹ ਤੋਂ ਘਰ ਪਰਤਦਿਆਂ ਸੜਕ ਹਾਦਸੇ...
ਤੀਰ-ਅੰਦਾਜ਼ ਆਰਤੀ ਬਣੀ ਗੋਲਡ ਮੈਡਲਿਸਟ
. . .  1 day ago
ਜ਼ੀਰਕਪੁਰ, 18 ਨਵੰਬਰ (ਹੈਪੀ ਪੰਡਵਾਲਾ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਨੂੰ ਸਮਰਪਿਤ ਪੰਜਾਬ ਰਾਜ ਖੇਡਾਂ ਅੰਡਰ-25 ਔਰਤਾਂ ਦੇ ਮਾਨਸਾ ਵਿਖੇ ਕਰਵਾਏ ਮੁਕਾਬਲਿਆਂ 'ਚ ਦਸਮੇਸ਼ ਖ਼ਾਲਸਾ...
ਜੰਮੂ-ਕਸ਼ਮੀਰ : ਰਾਜੌਰੀ 'ਚ ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਸ੍ਰੀਨਗਰ, 18 ਨਵੰਬਰ- ਜੰਮੂ-ਕਸ਼ਮੀਰ ਦੇ ਸੁਦੰਰਬਾਨੀ ਦੇ ਰਾਜੌਰੀ ਜ਼ਿਲ੍ਹੇ 'ਚ ਕੰਟਰੋਲ ਰੇਖਾ 'ਤੇ ਪਾਕਿਸਤਾਨੀ ਫ਼ੌਜ ਵੱਲੋਂ ਜੰਗਬੰਦੀ ਦੀ ਉਲੰਘਣਾ ਕਰਦਿਆਂ ਗੋਲੀਬਾਰੀ ....
ਚੰਗਾਲੀਵਾਲਾ ਕਾਂਡ : ਪੰਜਾਬ ਸਰਕਾਰ ਵੱਲੋਂ ਪੀੜਤ ਪਰਿਵਾਰ ਨੂੰ 20 ਲੱਖ ਰੁਪਏ ਮੁਆਵਜ਼ਾ ਅਤੇ ਨੌਕਰੀ ਦੇਣ ਦਾ ਐਲਾਨ
. . .  1 day ago
ਚੰਡੀਗੜ੍ਹ, 18 ਨਵੰਬਰ (ਵਿਕਰਮਜੀਤ ਸਿੰਘ ਮਾਨ) - ਪਿੰਡ ਚੰਗਾਲੀਵਾਲਾ ਦੇ ਦਲਿਤ ਨੌਜਵਾਨ ਜਗਮੇਲ ਸਿੰਘ ਦੀ ਮੌਤ ਹੋਣ ਮਗਰੋਂ ਵੱਖ ਵੱਖ ਜਥੇਬੰਦੀਆਂ ਵੱਲੋਂ ਲਗਾਏ ਧਰਨੇ ਦੇ ਚੱਲਦਿਆਂ ਸਰਕਾਰ ਨੇ ਪਰਿਵਾਰ ਦੀਆਂ ਮੰਗਾਂ ਨੂੰ...
ਬਿਲ ਗੇਟਸ ਨੇ ਕੀਤੀ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ
. . .  1 day ago
ਨਵੀਂ ਦਿੱਲੀ, 18 ਨਵੰਬਰ- ਮਾਈਕ੍ਰੋਸੋਫਟ ਦੇ ਸਹਿ-ਸੰਸਥਾਪਕ ਬਿਲ ਗੇਟਸ ਨੇ ਅੱਜ ਰਾਜਧਾਨੀ ਦਿੱਲੀ 'ਚ...
ਸੋਨੀਆ ਗਾਂਧੀ ਨੂੰ ਉਨ੍ਹਾਂ ਦੀ ਰਿਹਾਇਸ਼ 'ਤੇ ਮਿਲਣ ਪਹੁੰਚੇ ਸ਼ਰਦ ਪਵਾਰ
. . .  1 day ago
ਨਵੀਂ ਦਿੱਲੀ, 18 ਨਵੰਬਰ- ਦਿੱਲੀ 'ਚ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਮਿਲਣ ਦੇ ਲਈ ਉਨ੍ਹਾਂ ਦੀ ਰਿਹਾਇਸ਼ 'ਤੇ ਐਨ.ਐਸ.ਪੀ ਮੁਖੀ ਸ਼ਰਦ ਪਵਾਰ ਪਹੁੰਚੇ ਹਨ। ਦੱਸਿਆ ਜਾ ਰਿਹਾ ਹੈ ਕਿ ਦੋਹਾਂ ਨੇਤਾਵਾਂ...
ਬਿਹਾਰ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, 6 ਬੱਚਿਆਂ 'ਤੇ ਪਲਟਿਆ 18 ਟਾਇਰੀ ਟਰੱਕ
. . .  1 day ago
ਪਟਨਾ, 18 ਨਵੰਬਰ- ਬਿਹਾਰ ਦੇ ਗੋਪਾਲਗੰਜ ਜ਼ਿਲ੍ਹੇ 'ਚ ਅੱਜ ਇੱਕ ਵੱਡਾ ਸੜਕ ਹਾਦਸਾ ਵਾਪਰਿਆ ਹੈ। ਇੱਥੇ ਮਾਰਬਲ ਨਾਲ ਲੱਦਿਆ 18 ਟਾਇਰੀ ਟਰੱਕ ਸੜਕ 'ਤੇ ਪਲਟ ਗਿਆ, ਜਿਸ ਦੇ...
ਹੈਰੋਇਨ ਸਮੇਤ ਫ਼ੌਜ 'ਚੋ ਸੇਵਾ ਮੁਕਤ ਕੈਪਟਨ ਅਤੇ ਪੁਲਿਸ ਮੁਲਾਜ਼ਮ ਕਾਬੂ
. . .  1 day ago
ਪਠਾਨਕੋਟ, 18 ਨਵੰਬਰ (ਸੰਧੂ)- ਨਸ਼ੇ ਦੇ ਕਾਰੋਬਾਰੀਆਂ ਦੇ ਖ਼ਿਲਾਫ਼ ਪੰਜਾਬ ਪੁਲਿਸ ਵੱਲੋਂ ਚਲਾਈ ਗਈ ਮੁਹਿੰਮ ਦੇ ਤਹਿਤ ਜ਼ਿਲ੍ਹਾ ਪਠਾਨਕੋਟ ਪੁਲਿਸ ਦੇ ਹੱਥ ਵੱਡੀ ਸਫਲਤਾ ...
ਜੇ. ਐੱਨ. ਯੂ. ਦੇ ਵਿਦਿਆਰਥੀਆਂ ਨਾਲ ਅਸੀਂ ਗੱਲ ਕਰਨ ਦੀ ਕੋਸ਼ਿਸ਼ ਕਰ ਰਹੇ ਹਾਂ- ਦਿੱਲੀ ਪੁਲਿਸ
. . .  1 day ago
ਸ਼ਿਵ ਸੈਨਾ, ਟੀ.ਐਮ.ਸੀ ਸਮੇਤ ਹੋਰ ਪਾਰਟੀਆਂ ਦਾ ਰਾਜਸਭਾ ਦੇ ਸਪੀਕਰ ਨੂੰ ਨੋਟਿਸ ਜਾਰੀ
. . .  1 day ago
ਜੇ. ਐੱਨ. ਯੂ. ਵਿਦਿਆਰਥੀਆਂ ਦੇ ਮਾਰਚ ਨੂੰ ਪੁਲਿਸ ਨੇ ਸਫਦਰਜੰਗ ਮਕਬਰੇ ਨੇੜੇ ਰੋਕਿਆ
. . .  1 day ago
11 ਨਮੂਨਿਆਂ ਦੇ ਆਧਾਰ 'ਤੇ ਦਿੱਲੀ ਦੇ ਪਾਣੀ ਦੀ ਗੁਣਵੱਤਾ ਦਾ ਨਹੀਂ ਲਗਾਇਆ ਜਾ ਸਕਦਾ ਅੰਦਾਜ਼ਾ : ਕੇਜਰੀਵਾਲ
. . .  1 day ago
ਵਾਇਰਲ ਫੋਟੋ 'ਤੇ ਬੋਲੇ ਗੰਭੀਰ- ਜੇਕਰ ਜਲੇਬੀ ਖਾਣ ਨਾਲ ਦਿੱਲੀ 'ਚ ਵਧਿਆ ਪ੍ਰਦੂਸ਼ਣ ਤਾਂ ਨਹੀਂ ਖਾਵਾਂਗਾ
. . .  1 day ago
ਪਾਕਿਸਤਾਨ : ਸਤਲੁਜ ਦਰਿਆ 'ਚ ਕਿਸ਼ਤੀ ਪਲਟਣ ਕਾਰਨ ਅੱਠ ਲੋਕਾਂ ਦੀ ਮੌਤ
. . .  1 day ago
ਦੇਸ਼ ਦੀ ਬਿਹਤਰੀ ਲਈ ਰਾਜ ਸਭਾ ਹਮੇਸ਼ਾ ਰਹੀ ਹੈ ਤਿਆਰ : ਪ੍ਰਧਾਨ ਮੰਤਰੀ ਮੋਦੀ
. . .  1 day ago
ਦਲਿਤ ਨੌਜਵਾਨ ਜਗਮੇਲ ਦੇ ਪਰਿਵਾਰਕ ਮੈਂਬਰਾਂ ਵਲੋਂ ਕੈਪਟਨ ਸੰਧੂ ਨਾਲ ਮੁਲਾਕਾਤ
. . .  1 day ago
ਬੂਹ ਹਥਾੜ ਖੇਤਰ 'ਚ ਨਾਜਾਇਜ਼ ਮਾਈਨਿੰਗ ਖ਼ਿਲਾਫ਼ ਵੱਡੀ ਕਾਰਵਾਈ
. . .  1 day ago
ਸੰਸਦ ਭਾਰਤ ਦੀ ਵਿਕਾਸ ਯਾਤਰਾ ਦਾ ਪ੍ਰਤੀਬਿੰਬ ਹੈ- ਮੋਦੀ
. . .  1 day ago
ਰਾਜ ਸਭਾ ਦੇ 250ਵੇਂ ਸੈਸ਼ਨ 'ਚ ਸ਼ਾਮਲ ਹੋਣਾ ਮੇਰੀ ਖ਼ੁਸ਼ਕਿਸਮਤੀ- ਪ੍ਰਧਾਨ ਮੰਤਰੀ ਮੋਦੀ
. . .  1 day ago
ਸਦਨ ਨੇ ਬਦਲੇ ਹਾਲਾਤ 'ਚ ਖ਼ੁਦ ਨੂੰ ਢਾਲਣ ਦੀ ਕੋਸ਼ਿਸ਼ ਕੀਤੀ- ਮੋਦੀ
. . .  1 day ago
ਰਾਜ ਸਭਾ 'ਚ ਯੋਗਦਾਨ ਦੇਣ ਵਾਲਿਆਂ ਨੂੰ ਵਧਾਈਆਂ- ਪ੍ਰਧਾਨ ਮੰਤਰੀ ਮੋਦੀ
. . .  1 day ago
ਰਾਜ ਸਭਾ ਦੇ 250ਵੇਂ ਸੈਸ਼ਨ ਮੌਕੇ ਸਦਨ ਨੂੰ ਸੰਬੋਧਿਤ ਕਰ ਰਹੇ ਹਨ ਪ੍ਰਧਾਨ ਮੰਤਰੀ ਮੋਦੀ
. . .  1 day ago
ਕੈਪਟਨ ਸੰਧੂ ਨਾਲ ਮੁਲਾਕਾਤ ਕਰਨਗੇ ਦਲਿਤ ਨੌਜਵਾਨ ਦੇ ਜਗਮੇਲ ਦੇ ਪਰਿਵਾਰਕ ਮੈਂਬਰ
. . .  1 day ago
ਕੈਲੇਫੋਰਨੀਆ 'ਚ ਗੋਲੀਬਾਰੀ, ਚਾਰ ਲੋਕਾਂ ਦੀ ਮੌਤ
. . .  1 day ago
ਰਾਜ ਸਭਾ ਦੇ 250ਵੇਂ ਸੈਸ਼ਨ ਮੌਕੇ ਸਦਨ ਨੂੰ ਸੰਬੋਧਿਤ ਕਰਨਗੇ ਪ੍ਰਧਾਨ ਮੰਤਰੀ ਮੋਦੀ
. . .  1 day ago
ਸੰਸਦ 'ਚ ਪਹੁੰਚੇ ਸੰਨੀ ਦਿਓਲ
. . .  1 day ago
ਦਿੱਲੀ 'ਚ ਆਸਮਾਨ ਸਾਫ਼, ਇਸ ਲਈ ਔਡ-ਈਵਨ ਦੀ ਕੋਈ ਲੋੜ ਨਹੀਂ- ਕੇਜਰੀਵਾਲ
. . .  1 day ago
ਜੇ. ਐੱਨ. ਯੂ. ਵਿਦਿਆਰਥੀਆਂ ਦੇ ਮਾਰਚ ਨੂੰ ਪੁਲਿਸ ਨੇ ਰੋਕਿਆ
. . .  1 day ago
ਜ਼ਮੀਨੀ ਝਗੜੇ ਦੌਰਾਨ ਨੌਜਵਾਨ ਦਾ ਕਤਲ
. . .  1 day ago
ਰਾਜ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਲਈ ਮੁਲਤਵੀ
. . .  1 day ago
ਕੀ ਸਰਕਾਰ ਇਹ ਮੰਨਣ ਲਈ ਤਿਆਰ ਹੈ ਕਿ ਦੇਸ਼ ਆਰਥਿਕ ਮੰਦੀ 'ਚੋਂ ਲੰਘ ਰਿਹਾ ਹੈ- ਭਗਵੰਤ ਮਾਨ
. . .  1 day ago
ਆਈ. ਐੱਨ. ਐਕਸ. ਮੀਡੀਆ ਮਾਮਲਾ : ਚਿਦੰਬਰਮ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਲਈ ਸੁਪਰੀਮ ਕੋਰਟ ਤਿਆਰ
. . .  1 day ago
ਸੜਕ ਕਿਨਾਰੇ ਝਾੜੀਆਂ 'ਚੋਂ ਮਿਲਿਆ ਨਵ-ਜੰਮਿਆ ਲੜਕਾ
. . .  1 day ago
ਕੈਨੇਡਾ ਤੋਂ ਵਿਸ਼ੇਸ਼ ਬੱਸ ਰਾਹੀਂ ਆਏ ਪਰਿਵਾਰ ਨੂੰ ਸ਼੍ਰੋਮਣੀ ਕਮੇਟੀ ਨੇ ਹਰਿਮੰਦਰ ਸਾਹਿਬ ਪਹੁੰਚਣ 'ਤੇ ਕੀਤਾ ਸਨਮਾਨਿਤ
. . .  1 day ago
ਜੇ. ਐੱਨ. ਯੂ. ਦੇ ਵਿਦਿਆਰਥੀਆਂ ਦੇ ਮਾਰਚ ਤੋਂ ਪਹਿਲਾਂ ਸੰਸਦ ਦੇ ਨੇੜੇ ਧਾਰਾ 144 ਲਾਗੂ
. . .  1 day ago
ਲੋਕ ਸਭਾ 'ਚ ਅਰੁਣ ਜੇਤਲੀ, ਸੁਸ਼ਮਾ ਸਵਰਾਜ ਅਤੇ ਰਾਮ ਜੇਠਮਲਾਨੀ ਨੂੰ ਦਿੱਤੀ ਗਈ ਸ਼ਰਧਾਂਜਲੀ
. . .  1 day ago
ਜੰਮੂ-ਕਸ਼ਮੀਰ : ਸ੍ਰੀਨਗਰ ਅਤੇ ਬਨਿਹਾਲ ਵਿਚਾਲੇ ਟਰੇਨ ਸੇਵਾ ਬਹਾਲ
. . .  1 day ago
ਜੰਮੂ-ਕਸ਼ਮੀਰ 'ਚ ਅਸਥਿਰਤਾ ਨੂੰ ਲੈ ਕੇ ਕਾਂਗਰਸ ਪਾਰਟੀ ਨੇ ਲੋਕ ਸਭਾ 'ਚ ਦਿੱਤਾ ਸਥਗਨ ਪ੍ਰਸਤਾਵ ਨੋਟਿਸ
. . .  1 day ago
ਸੰਸਦ ਦੇ ਇਜਲਾਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਵਿਰੋਧੀ ਦਲਾਂ ਕੋਲ ਕੀਤੀ ਸਕਾਰਾਤਮਕ ਸਹਿਯੋਗ ਦੀ ਅਪੀਲ
. . .  1 day ago
ਸਾਰੇ ਮੁੱਦਿਆਂ 'ਤੇ ਖੁੱਲ੍ਹ ਕੇ ਚਰਚਾ ਹੋਣੀ ਚਾਹੀਦੀ ਹੈ- ਮੋਦੀ
. . .  about 1 hour ago
ਉਮੀਦ ਹੈ ਇਸ ਇਜਲਾਸ 'ਚ ਸਕਾਰਾਤਮਕ ਨਤੀਜੇ ਨਿਕਲਣਗੇ- ਪ੍ਰਧਾਨ ਮੰਤਰੀ ਮੋਦੀ
. . .  about 1 hour ago
ਸਕਾਰਾਤਮਕ ਭੂਮਿਕਾ ਲਈ ਸਾਰੇ ਸੰਸਦ ਮੈਂਬਰਾਂ ਦਾ ਧੰਨਵਾਦੀ ਹਾਂ- ਮੋਦੀ
. . .  about 1 hour ago
2019 ਦਾ ਆਖ਼ਰੀ ਅਤੇ ਮਹੱਤਵਪੂਰਨ ਇਜਲਾਸ ਹੈ- ਪ੍ਰਧਾਨ ਮੰਤਰੀ ਮੋਦੀ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 13 ਜੇਠ ਸੰਮਤ 551

ਮੁਕਤਸਰ ਸਾਹਿਬ

ਵੱਖ-ਵੱਖ ਜਥੇਬੰਦੀਆਂ ਵਲੋਂ ਲੰਬੀ ਵਿਖੇ ਰੋਸ ਮਾਰਚ ਤੇ ਕੌਮੀ ਮਾਰਗ ਕੀਤਾ ਜਾਮ

ਲੰਬੀ, 26 ਮਈ (ਮੇਵਾ ਸਿੰਘ)-ਫ਼ਰੀਦਕੋਟ ਪੁਲਿਸ ਦੇ ਸੀ.ਆਈ.ਏ. ਸਟਾਫ਼ ਵਿਚ ਭੇਦਭਰੀ ਹਾਲਤ ਵਿਚ ਮਾਰੇ ਜਾਣ ਤੋਂ ਬਾਅਦ ਬਲਾਕ ਲੰਬੀ ਦੇ ਪਿੰਡ ਪੰਜਾਵਾ ਤੋਂ 22 ਸਾਲਾ ਜਸਪਾਲ ਸਿੰਘ ਦੀ ਲਾਸ਼ ਭੇਦਭਰੀ ਹਾਲਤ ਵਿਚ ਲਾਸ਼ ਖੁਰਦ-ਬੁਰਦ ਕੀਤੇ ਜਾਣ ਦੇ ਮਾਮਲੇ ਨੂੰ ਲੈ ਕੇ ਅੱਜ ਲੰਬੀ ਵਿਖੇ ਵੱਖ-ਵੱਖ ਜਥੇਬੰਦੀਆਂ ਨੇ ਕਰੀਬ 300 ਪ੍ਰਦਰਸ਼ਨਕਾਰੀਆਂ ਨਾਲ ਮਿਲ ਕੇ ਪੰਜਾਬ ਪੁਲਿਸ ਅਤੇ ਸਰਕਾਰ ਦੀ ਅਰਥੀ ਫੂਕ ਕੇ ਪ੍ਰਦਰਸ਼ਨ ਕਰਦਿਆਂ ਅੱਧੇ ਘੰਟੇ ਲਈ ਕੌਮੀ ਮਾਰਗ ਨੰ:9 ਮਲੋਟ-ਲੰਬੀ-ਡੱਬਵਾਲੀ ਤੇ ਲੰਬੀ ਬੱਸ ਅੱਡੇ ਦੇ ਸਾਹਮਣੇ ਧਰਨਾ ਲਾ ਕੇ ਆਵਾਜਾਈ ਠੱਪ ਕਰ ਦਿੱਤੀ | ਇਸ ਮੌਕੇ ਮੌਜੂਦ ਵੱਖ-ਵੱਖ ਜਥੇਬੰਦੀਆਂ ਵਿਚ ਟੈਕਨੀਕਲ ਸਰਵਿਸਜ਼ ਯੂਨੀਅਨ, ਪੰਜਾਬ ਖੇਤ ਮਜ਼ਦੂਰ ਸਭਾ, ਭਾਰਤੀ ਕਿਸਾਨ ਯੂਨੀਅਨ ਏਕਤਾ ਅਤੇ ਮੈਡੀਕਲ ਪੈ੍ਰਕਟੀਸ਼ਨਰ ਐਸੋਸੀਏਸ਼ਨ ਨੇ ਸਾਂਝੇ ਤੌਰ ਤੇ ਇਸ ਰੋਸ ਮਾਰਚ ਦੀ ਅਗਵਾਈ ਕੀਤੀ ਸਵੇਰੇ 11:40 ਵਜੇ ਗਿੱਦੜਬਾਹਾ ਰੋਡ ਦੇ ਪਾਵਰਕਾਮ ਦਫ਼ਤਰ ਤੋਂ ਆਰੰਭ ਹੋਇਆਂ ਰੋਸ ਮਾਰਚ ਲੰਬੀ ਪਿੰਡ ਦਾ ਗੇੜਾ ਲਾਉਣ ਉਪਰੰਤ ਲੰਬੀ ਬੱਸ ਅੱਡੇ ਦੇ ਬੱਸ ਅੱਡੇ ਕੌਮੀ ਮਾਰਗ ਅੱਗੇ ਜਾ ਕੇ ਰੁਕਿਆ, ਜਿਥੇ ਪ੍ਰਦਰਸ਼ਨਕਾਰੀਆਂ ਨੇ ਜਾਮ ਲਾ ਕੇ ਆਵਾਜਾਈ ਠੱਪ ਕਰ ਦਿੱਤੀ | ਇਸ ਮੌਕੇ ਗੁਰਪਾਸ਼ ਸਿੰਘ ਸਿੰਘੇਵਾਲਾ, ਮਨਜਿੰਦਰ ਸਿੰਘ ਸਰਾਂ, ਪ੍ਰਕਾਸ਼ ਚੰਦ ਚੰਨੂੰ, ਆਦਿ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਪੁਲਿਸ ਦੇ ਘਿਨਾਉਣੇ ਅੱਤਿਆਚਾਰ ਤੋਂ ਬਾਅਦ ਚੁੱਪ ਵੱਟੀ ਬੈਠੀ ਹੈ | ਪੁਲਿਸ ਨੇ ਜਸਪਾਲ ਸਿੰਘ ਪੰਜਾਵਾ 22 ਸਾਲਾਂ ਦੇ ਨੌਜਵਾਨ ਨੂੰ ਨਾਜਾਇਜ਼ ਹਿਰਾਸਤ ਵਿਚ ਰੱਖ ਕੇ ਮਾਰ ਕੇ ਖਪਾ ਦਿੱਤਾ ਗਿਆ | ਮਾਰੇ ਗਏ ਨੌਜਵਾਨ ਦੀ ਲਾਸ਼ ਵੀ ਪਰਿਵਾਰ ਨੂੰ ਨਹੀਂ ਦਿੱਤੀ ਜਾ ਰਹੀ | ਇਸ ਮੌਕੇ ਆਗੂਆਂ ਨੇ ਐਲਾਨ ਕੀਤਾ ਕਿ ਜੇਕਰ ਪਰਿਵਾਰ ਨੂੰ ਇਨਸਾਫ਼ ਨਾ ਦਿੱਤਾ ਗਿਆ ਤਾਂ ਪੰਜਾਬ ਭਰ ਵਿਚ ਸੰਘਰਸ਼ ਤਿੱਖਾ ਕੀਤਾ ਜਾਵੇਗਾ |

ਦੋ ਮੋਟਰਸਾਈਕਲਾਂ ਦੀ ਟੱਕਰ 'ਚ ਇਕ ਵਿਅਕਤੀ ਜ਼ਖ਼ਮੀ, ਬਠਿੰਡਾ ਕੀਤਾ ਰੈਫ਼ਰ

ਸ੍ਰੀ ਮੁਕਤਸਰ ਸਾਹਿਬ, 26 ਮਈ (ਰਣਜੀਤ ਸਿੰਘ ਢਿੱਲੋਂ)-ਸਥਾਨਕ ਬਠਿੰਡਾ ਰੋਡ ਸਥਿਤ ਨਹਿਰੀ ਕਾਲੋਨੀ ਨੇੜੇ ਦੋ ਮੋਟਰਸਾਈਕਲਾਂ ਦੀ ਟੱਕਰ 'ਚ ਇਕ ਵਿਅਕਤੀ ਜ਼ਖਮੀ ਹੋ ਗਿਆ, ਜਦਕਿ ਦੂਜੇ ਮੋਟਰਸਾਈਕਲ ਸਵਾਰ ਵਿਅਕਤੀ ਘਟਨਾ ਸਥਾਨ ਤੋਂ ਫ਼ਰਾਰ ਹੋ ਗਏ | ਪ੍ਰਾਪਤ ਜਾਣਕਾਰੀ ...

ਪੂਰੀ ਖ਼ਬਰ »

ਜੀ.ਜੀ.ਐੱਸ. ਸਕੂਲ ਮਰਾੜ੍ਹ ਕਲਾਂ ਵਿਚ ਕਹਾਣੀ ਮੁਕਾਬਲੇ ਕਰਵਾਏ

ਮੰਡੀ ਬਰੀਵਾਲਾ, 25 ਮਈ (ਨਿਰਭੋਲ ਸਿੰਘ)-ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਮਰਾੜ੍ਹ ਕਲਾਂ ਵਿਚ ਤੀਜੀ ਅਤੇ ਚੌਥੀ ਜਮਾਤ ਦੇ ਅੰਤਰ ਹਾਊਸ ਕਹਾਣੀ ਮੁਕਾਬਲੇ ਕਰਵਾਏ ਗਏ | ਇਸ ਸਮੇਂ ਵਿਦਿਆਰਥੀਆਂ ਨੇ ਵੱਖ-ਵੱਖ ਵਿਸ਼ਿਆਂ 'ਤੇ ਕਹਾਣੀਆਂ ਸੁਣਾਈਆਂ | ਜੱਜ ਦੀ ਭੂਮਿਕਾ ਸਕੂਲ ...

ਪੂਰੀ ਖ਼ਬਰ »

ਅੰਗਰੇਜ਼ੀ ਲੈਕਚਰਾਰਾਂ ਦਾ 2 ਰੋਜ਼ਾ ਸਿਖਲਾਈ ਕੈਂਪ ਲਗਾਇਆ

ਸ੍ਰੀ ਮੁਕਤਸਰ ਸਾਹਿਬ, 26 ਮਈ (ਰਣਜੀਤ ਸਿੰਘ ਢਿੱਲੋਂ)-ਸਿੱਖਿਆ ਸਕੱਤਰ ਸ੍ਰੀ ਕ੍ਰਿਸ਼ਨ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸਟੇਟ ਕੋ-ਆਰਡੀਨੇਟਰ ਸ੍ਰੀਮਤੀ ਹਰਪ੍ਰੀਤ ਕੌਰ ਦੀ ਅਗਵਾਈ ਹੇਠ ਜ਼ਿਲ੍ਹਾ ਸਿੱਖਿਆ ਅਤੇ ਸਿਖਲਾਈ ਸੰਸਥਾ ਬਰਕੰਦੀ ਸ੍ਰੀ ਮੁਕਤਸਰ ਸਾਹਿਬ ...

ਪੂਰੀ ਖ਼ਬਰ »

ਐਕਟਿਵਾ ਨੂੰ ਬਚਾਉਂਦੇ ਦੋ ਕਾਰਾਂ ਦੀ ਟੱਕਰ

ਦੋਦਾ, 26 ਮਈ (ਰਵੀਪਾਲ)-ਪਿੰਡ ਭੁੱਲਰ ਦੇ ਪਟਰੋਲ ਪੰਪ ਅੱਗੇ ਐਕਟਿਵਾ ਸਵਾਰ ਔਰਤਾਂ ਨੂੰ ਬਚਾਉਂਦੇ ਦੋ ਕਾਰਾਂ ਦੀ ਟੱਕਰ ਨਾਲ ਕਾਰਾਂ ਦਾ ਭਾਰੀ ਨੁਕਸਾਨ ਹੋਇਆ, ਪਰ ਸਾਰੇ ਸਵਾਰ ਵਾਲ-ਵਾਲ ਬਚ ਗਏ | ਕਾਰ ਨੰਬਰ ਪੀ.ਬੀ.30 ਡਬਲਯੂ 7089 ਸਵਾਰ ਸ੍ਰੀ ਮੁਕਤਸਰ ਸਾਹਿਬ ਦੇ ਜਸਪਾਲ ...

ਪੂਰੀ ਖ਼ਬਰ »

ਸੜਕ ਕਿਨਾਰੇ ਲੱਗੇ ਕੂੜੇ ਦੇ ਢੇਰ 'ਤੇ ਅਵਾਰਾ ਪਸ਼ੂਆਂ ਦੀ ਵੀ ਭਰਮਾਰ, ਲੋਕ ਪ੍ਰੇਸ਼ਾਨ

ਸ੍ਰੀ ਮੁਕਤਸਰ ਸਾਹਿਬ, 26 ਮਈ (ਰਣਜੀਤ ਸਿੰਘ ਢਿੱਲੋਂ)-ਸ਼ਹਿਰ ਦੀ ਮੁੱਖ ਸੜਕ 'ਤੇ ਕੂੜੇ ਦੇ ਢੇਰ ਅਤੇ ਅਵਾਰਾ ਪਸ਼ੂਆਂ ਦੀ ਭਰਮਾਰ ਬਣੀ ਰਹਿੰਦੀ ਹੈ | ਮੁੱਖ ਬੱਸ ਸਟੈਂਡ ਦੇ ਬਾਹਰ ਮਲੋਟ ਰੋਡ ਤੇ ਇਹ ਸਮੱਸਿਆ ਲੰਬੇ ਸਮੇਂ ਤੋਂ ਬਰਕਰਾਰ ਹੈ | ਸੜਕ ਦੇ ਕਿਨਾਰੇ 'ਤੇ ਕੂੜੇ ਦੇ ...

ਪੂਰੀ ਖ਼ਬਰ »

ਲੜਕਾ ਅਤੇ ਲੜਕੀ ਸਮੇਤ 22 ਦਿਨਾਂ ਤੋਂ ਲਾਪਤਾ ਔਰਤ ਦਾ ਕੋਈ ਥਹੁ ਪਤਾ ਨਹੀਂ ਲੱਗਾ

ਸ੍ਰੀ ਮੁਕਤਸਰ ਸਾਹਿਬ, 26 ਮਈ (ਰਣਜੀਤ ਸਿੰਘ ਢਿੱਲੋਂ)-ਪਿੰਡ ਗੋਨਿਆਣਾ ਤੋਂ ਇਕ ਔਰਤ ਆਪਣੇ ਲੜਕੇ ਅਤੇ ਲੜਕੀ ਸਮੇਤ ਕਰੀਬ 22 ਦਿਨਾਂ ਤੋਂ ਲਾਪਤਾ ਹੈ | ਉਸਦੀ ਭਾਲ ਕਰਨ ਦੇ ਬਾਵਜੂਦ ਅਜੇ ਤੱਕ ਕੋਈ ਥਹੁ ਪਤਾ ਨਹੀਂ ਲੱਗ ਸਕਿਆ | ਰਾਜ ਕੁਮਾਰ ਪੁੱਤਰ ਸ੍ਰੀ ਮਦਨ ਲਾਲ ਵਾਸੀ ਪਿੰਡ ...

ਪੂਰੀ ਖ਼ਬਰ »

ਲੁਧਿਆਣਾ ਵਿਖੇ ਗੁੱਡ ਮੌਰਨਿੰਗ ਕਲੱਬ ਦਾ ਸ਼ਾਨਦਾਰ ਪ੍ਰਦਰਸ਼ਨ

ਸ੍ਰੀ ਮੁਕਤਸਰ ਸਾਹਿਬ, 26 ਮਈ (ਰਣਜੀਤ ਸਿੰਘ ਢਿੱਲੋਂ)-ਪ੍ਰਦੂਸ਼ਣ ਮੁਕਤ ਪੰਜਾਬ ਨਾਲ ਸਬੰਧਿਤ ਹਾਫ਼ ਮੈਰਾਥਨ ਐਤਵਾਰ ਨੂੰ ਲੁਧਿਆਣਾ ਵਿਖੇ ਕਰਵਾਈ ਗਈ, ਜਿਸ ਵਿਚ ਗੁੱਡ ਮੌਰਨਿੰਗ ਕਲੱਬ ਸ੍ਰੀ ਮੁਕਤਸਰ ਸਾਹਿਬ ਦੇ 20 ਮੈਂਬਰਾਂ ਨੇ ਭਾਗ ਲਿਆ | ਗਿੱਦੜਬਾਹਾ, ਬਠਿੰਡਾ ਅਤੇ ...

ਪੂਰੀ ਖ਼ਬਰ »

ਪਤਨੀ ਨੂੰ ਪੇਕੇ ਛੱਡ ਕੇ 20 ਸਾਲਾ ਲੜਕੀ ਨਾਲ ਫ਼ਰਾਰ, ਮਾਮਲਾ ਦਰਜ

ਸ੍ਰੀ ਮੁਕਤਸਰ ਸਾਹਿਬ, 26 ਮਈ (ਹਰਮਹਿੰਦਰ ਪਾਲ)-ਸ਼ਹਿਰ ਦੇ ਅਬੋਹਰ ਰੋਡ ਦਾ ਵਾਸੀ ਆਪਣੀ ਪਤਨੀ ਨਾਲ ਕੁੱਟਮਾਰ ਕਰ ਕੇ ਉਸਨੂੰ ਪੇਕੇ ਪਿੰਡ ਛੱਡਣ ਤੋਂ ਬਾਅਦ ਇਕ 20 ਸਾਲਾ ਲੜਕੀ ਨੂੰ ਲੈ ਕੇ ਫ਼ਰਾਰ ਹੋ ਗਿਆ | ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ ਮਾਮਲਾ ਦਰਜ ਕਰ ਕੇ ...

ਪੂਰੀ ਖ਼ਬਰ »

100 ਗ੍ਰਾਮ ਹੈਰੋਇਨ ਸਮੇਤ ਦੋ ਕਾਬੂ

ਸ੍ਰੀ ਮੁਕਤਸਰ ਸਾਹਿਬ, 26 ਮਈ (ਹਰਮਹਿੰਦਰ ਪਾਲ)-ਥਾਣਾ ਸਿਟੀ ਪੁਲਿਸ ਨੇ ਗਸ਼ਤ ਦੇ ਦੌਰਾਨ ਇਕ ਔਰਤ ਸਮੇਤ ਦੋ ਲੋਕਾਂ ਨੂੰ 100 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ | ਥਾਣਾ ਸਿਟੀ ਦੇ ਇੰਚਾਰਜ ਅਸ਼ੋਕ ਕੁਮਾਰ ਪੁਲਿਸ ਪਾਰਟੀ ਸਮੇਤ ਗਸ਼ਤ ਕਰ ਰਹੇ ਸੀ ਤਾਂ ਕੋਟਕਪੂਰਾ ਰੋਡ ...

ਪੂਰੀ ਖ਼ਬਰ »

ਬਿਨਾਂ ਲਾਵਾਂ ਤੋਂ ਗ੍ਰੰਥੀ ਨੇ ਵੰਡੇ ਵਿਆਹ ਦੇ ਪ੍ਰਮਾਣ ਪੱਤਰ

ਮਲੋਟ, 26 ਮਈ (ਗੁਰਮੀਤ ਸਿੰਘ ਮੱਕੜ)-ਮਾਪਿਆਂ ਦੀ ਮਰਜ਼ੀ ਅਤੇ ਲਾਵਾਂ ਤੋਂ ਬਿਨਾਂ ਵਿਆਹ ਕਰਵਾਉਣ ਵਾਲੇ ਸਥਾਨਕ ਵਾਰਡ ਨੰ. 26, ਹਰਜਿੰਦਰ ਨਗਰ ਵਿਚ ਇਕ ਘਰ 'ਚ ਬਣੇ ਗੁਰਦੁਆਰਾ ਸਾਹਿਬ ਦੇ ਮੁਖੀ ਵਲੋਂ ਪਿਛਲੇ ਲਗਭਗ 2 ਸਾਲਾਂ ਵਿਚ ਕਰਵਾਏ ਵਿਆਹਾਂ ਦੀ ਪੜਤਾਲ ਲਈ ਲੋੜੀਂਦਾ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਨੇ ਜ਼ੋਨ ਇੰਚਾਰਜਾਂ ਦੀ ਮੀਟਿੰਗ ਵਿਚ ਲੋਕ ਸਭਾ ਚੋਣਾਂ ਦੀ ਕੀਤੀ ਸਮੀਖਿਆ

ਗਿੱਦੜਬਾਹਾ, 26 ਮਈ (ਬਲਦੇਵ ਸਿੰਘ ਘੱਟੋਂ)-ਲੋਕ ਸਭਾ ਚੋਣਾਂ ਦੇ ਨਤੀਜਿਆਂ ਨੂੰ ਮੁੱਖ ਰੱਖਦੇ ਹੋਏ ਪਾਰਟੀ ਆਗੂ ਅਤੇ ਵਰਕਰਾਂ ਦੀ ਕਾਰਗੁਜ਼ਾਰੀ ਸਬੰਧੀ ਸਮੀਖਿਆ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਗਿੱਦੜਬਾਹਾ ਹਲਕੇ ਦੇ ਮੁੱਖ ਸੇਵਾਦਾਰ ਅਤੇ ਪਾਰਟੀ ਦੀ ਸਿਆਸੀ ਮਾਮਲਿਆਂ ...

ਪੂਰੀ ਖ਼ਬਰ »

ਕਾਰ ਤੇ ਮੋਟਰਸਾਈਕਲ ਦੀ ਆਹਮੋ-ਸਾਹਮਣੇ ਟੱਕਰ ਕਾਰਨ ਇਕ ਦੀ ਮੌਤ-2 ਗੰਭੀਰ ਜ਼ਖ਼ਮੀ

ਲੰਬੀ, 26 ਮਈ (ਮੇਵਾ ਸਿੰਘ)-ਮੋਟਰਸਾਈਕਲ ਤੇ ਕਾਰ ਹਾਦਸੇ ਵਿਚ ਬਲਾਕ ਲੰਬੀ ਦੇ ਪਿੰਡ ਤੱਪਾਖੇੜਾ ਦੇ 3 ਜਣਿਆਂ ਵਿਚ 1 ਜਣੇ ਦੀ ਮੌਤ ਅਤੇ 2 ਜਣੇ ਗੰਭੀਰ ਜ਼ਖ਼ਮੀ ਹੋਣ ਦਾ ਦੁਖਦਾਈ ਸਮਾਚਾਰ ਮਿਲਿਆ ਹੈ | ਥਾਣਾ ਕਬਰਵਾਲਾ ਦੀ ਪੁਲਿਸ ਅਤੇ ਰਿੰਕੂ ਪੰਚ ਵਾਸੀ ਤੱਪਾਖੇੜਾ ਤੋਂ ...

ਪੂਰੀ ਖ਼ਬਰ »

ਬਲੈਰੋ ਗੱਡੀ ਪਲਟਣ ਨਾਲ ਇਕ ਵਿਅਕਤੀ ਦੀ ਮੌਤ, ਦੋ ਵਾਲ ਵਾਲ ਬਚੇ

ਪੰਨੀਵਾਲਾ ਫੱਤਾ, 26 ਮਈ (ਰੁਪਿੰਦਰ ਸਿੰਘ ਸੇਖੋਂ)-ਸੀਨੀਅਰ ਟਕਸਾਲੀ ਕਾਂਗਰਸੀ ਆਗੂ ਤੇ ਬਲਾਕ ਸੰਮਤੀ ਮਲੋਟ ਦੇ ਸਾਬਕਾ ਚੇਅਰਮੈਨ ਬਲਰਾਜ ਸਿੰਘ ਬਰਾੜ (64) ਪਿੰਡ ਖੂੰਨਣ ਕਲਾਂ ਦੀ ਅੱਜ ਸਵੇਰੇ ਬਲੈਰੋ ਗੱਡੀ ਪਲਟ ਜਾਣ ਕਾਰਨ ਮੌਤ ਹੋ ਜਾਣ ਦਾ ਦੁੱਖਦਾਈ ਸਮਾਚਾਰ ਪ੍ਰਾਪਤ ...

ਪੂਰੀ ਖ਼ਬਰ »

100 ਗ੍ਰਾਮ ਹੈਰੋਇਨ ਸਮੇਤ ਦੋ ਕਾਬੂ

ਸ੍ਰੀ ਮੁਕਤਸਰ ਸਾਹਿਬ, 26 ਮਈ (ਹਰਮਹਿੰਦਰ ਪਾਲ)-ਥਾਣਾ ਸਿਟੀ ਪੁਲਿਸ ਨੇ ਗਸ਼ਤ ਦੇ ਦੌਰਾਨ ਇਕ ਔਰਤ ਸਮੇਤ ਦੋ ਲੋਕਾਂ ਨੂੰ 100 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ | ਥਾਣਾ ਸਿਟੀ ਦੇ ਇੰਚਾਰਜ ਅਸ਼ੋਕ ਕੁਮਾਰ ਪੁਲਿਸ ਪਾਰਟੀ ਸਮੇਤ ਗਸ਼ਤ ਕਰ ਰਹੇ ਸੀ ਤਾਂ ਕੋਟਕਪੂਰਾ ਰੋਡ ...

ਪੂਰੀ ਖ਼ਬਰ »

ਡਾ: ਬੀ.ਆਰ.ਅੰਬੇਡਕਰ ਨੌਜਵਾਨ ਸਭਾ ਨੇ ਹੋਣਹਾਰ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

ਸ੍ਰੀ ਮੁਕਤਸਰ ਸਾਹਿਬ, 26 ਮਈ (ਰਣਜੀਤ ਸਿੰਘ ਢਿੱਲੋਂ)-ਪਿੰਡ ਰੁਪਾਣਾ ਵਿਖੇ ਸਥਿਤ ਗੁਰੂ ਰਵਿਦਾਸ ਮੰਦਰ ਵਿਖੇ ਸੰਤ ਰਾਮਾ ਨੰਦ ਦੀ ਬਰਸੀ ਮੌਕੇ ਸਮਾਗਮ ਕਰਵਾਇਆ ਗਿਆ, ਜਿਸ ਵਿਚ ਦਵਿੰਦਰ ਕੁਮਾਰ ਰਜੌਰੀਆ ਸਾਬਕਾ ਜ਼ਿਲ੍ਹਾ ਸਿੱਖਿਆ ਅਫ਼ਸਰ ਮੁੱਖ ਮਹਿਮਾਨ ਵਜੋਂ ਸ਼ਾਮਿਲ ...

ਪੂਰੀ ਖ਼ਬਰ »

ਮਲੋਟ 'ਆਪ' ਇੰਚਾਰਜ ਜਸ਼ਨ ਬਰਾੜ ਨੇ ਹਲਕੇ ਦੇ ਵੋਟਰਾਂ ਦਾ ਕੀਤਾ ਧੰਨਵਾਦ

ਮੰਡੀ ਲੱਖੇਵਾਲੀ, 26 ਮਈ (ਮਿਲਖ ਰਾਜ)-ਆਮ ਆਦਮੀ ਪਾਰਟੀ ਹਲਕਾ ਮਲੋਟ ਦੇ ਇੰਚਾਰਜ ਜਸ਼ਨ ਬਰਾੜ ਲੱਖੇਵਾਲੀ ਨੇ ਲੋਕ ਸਭਾ ਚੋਣਾਂ ਦੌਰਾਨ ਪਾਰਟੀ ਦਾ ਸਾਥ ਦੇਣ ਵਾਲੇ ਸਮੂਹ ਵੋਟਰਾਂ, ਸਮਰਥਕਾਂ ਅਤੇ ਸ਼ੁੱਭਚਿੰਤਕਾਂ ਦਾ ਧੰਨਵਾਦ ਕੀਤਾ | ਉਨ੍ਹਾਂ ਆਖਿਆ ਕਿ ਬੇਸ਼ੱਕ ਪਾਰਟੀ ...

ਪੂਰੀ ਖ਼ਬਰ »

ਐਸ.ਡੀ. ਸਕੂਲ ਵਿਖੇ ਬੱਚਿਆਂ ਲਈ ਪ੍ਰੋਗਰਾਮ ਕਰਵਾਇਆ

ਮਲੋਟ, 26 ਮਈ (ਗੁਰਮੀਤ ਸਿੰਘ ਮੱਕੜ)-ਸਥਾਨਕ ਐਸ.ਡੀ. ਸੀਨੀਅਰ ਸੈਕੰਡਰੀ ਸਕੂਲ 'ਚ ਨੰਨ੍ਹੇ-ਮੁੰਨ੍ਹੇ ਬੱਚਿਆਂ ਲਈ ਬਾਲ ਮੇਲੇ ਤੇ ਪ੍ਰੋਗਰਾਮ ਕੀਤਾ ਗਿਆ | ਪਿ੍ੰਸੀਪਲ ਸ੍ਰੀਮਤੀ ਨੀਲਮ ਕੱਕੜ ਦੀ ਰਹਿਨੁਮਾਈ ਵਿਚ ਹੋਏ | ਇਸ ਮੇਲੇ ਦੌਰਾਨ ਨਰਸਰੀ, ਐਲ.ਕੇ.ਜੀ ਅਤੇ ਯੂ.ਕੇ.ਜੀ ਦੇ ...

ਪੂਰੀ ਖ਼ਬਰ »

ਬਰੀਵਾਲਾ ਪਿੰਡ ਵਾਸੀਆਂ ਦੀ ਵਿਧਾਇਕ ਰੋਜ਼ੀ ਬਰਕੰਦੀ ਅਤੇ ਬਿੱਟੂ ਨਾਲ ਮੀਟਿੰਗ

ਮੰਡੀ ਬਰੀਵਾਲਾ, 26 ਮਈ (ਨਿਰਭੋਲ ਸਿੰਘ)-ਬਰੀਵਾਲਾ ਪਿੰਡ ਵਾਸੀਆਂ ਨਾਲ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਅਤੇ ਕੌਮੀ ਜਥੇਬੰਦਕ ਸਕੱਤਰ ਮਨਜਿੰਦਰ ਸਿੰਘ ਬਿੱਟੂ ਵਲੋਂ ਮੀਟਿੰਗ ਕੀਤੀ ਗਈ | ਇਸ ਮੀਟਿੰਗ ਵਿਚ ਬਰੀਵਾਲਾ ਪਿੰਡ ਦੇ ਮਾਸਟਰ ਸੁਖਦੇਵ ਸਿੰਘ, ਕੁਲਵੰਤ ...

ਪੂਰੀ ਖ਼ਬਰ »

ਇੰਡੀਅਨ ਐਕਸ-ਸਰਵਿਸ ਲੀਗ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 26 ਮਈ (ਰਣਜੀਤ ਸਿੰਘ ਢਿੱਲੋਂ)-ਇੰਡੀਅਨ ਐਕਸ-ਸਰਵਿਸ ਲੀਗ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਬਲਵੰਤ ਸਿੰਘ ਭੁੱਲਰ ਦੀ ਪ੍ਰਧਾਨਗੀ ਹੇਠ ਸਥਾਨਕ ਭਾਈ ਮਹਾਂ ਸਿੰਘ ਦੀਵਾਨ ਹਾਲ ਵਿਖੇ ਹੋਈ, ਜਿਸ ਵਿਚ ਸਾਬਕਾ ਸੈਨਿਕਾਂ ...

ਪੂਰੀ ਖ਼ਬਰ »

ਮਾਤਾ ਗੁਰਨਾਮ ਕੌਰ ਭੁੱਲਰ ਨਮਿਤ ਸ਼ਰਧਾਂਜਲੀ ਸਮਾਗਮ ਕਰਵਾਇਆ

ਦੋਦਾ, 26 ਮਈ (ਰਵੀਪਾਲ)-ਮਾਤਾ ਗੁਰਨਾਮ ਕੌਰ ਭੁੱਲਰ ਪਤਨੀ ਸਵ: ਹਜ਼ੂਰ ਸਿੰਘ ਭੁੱਲਰ ਨਮਿਤ ਅੱਜ ਗੁਰਦੁਆਰਾ ਸਾਹਿਬ ਪਿੰਡ ਭੁੱਲਰ ਵਿਖੇ ਕਰਵਾਏ ਸ਼ਰਧਾਂਜਲੀ ਸਮਾਗਮ 'ਚ ਵੱਖ-ਵੱਖ ਸਿਆਸੀ, ਧਾਰਮਿਕ, ਸਮਾਜ ਸੇਵੀ, ਮੁਲਾਜ਼ਮ ਤੇ ਅਕਾਦਮਿਕ ਜਥੇਬੰਦੀਆਂ ਦੇ ਅਹਿਮ ਆਗੂਆਂ ...

ਪੂਰੀ ਖ਼ਬਰ »

ਸ਼ਰਾਬੀ ਹਾਲਤ 'ਚ ਵਿਅਕਤੀ ਵਲੋਂ ਸਿਰੀ ਸਾਹਿਬ ਦੀ ਬੇਅਦਬੀ

ਦੋਦਾ, 26 ਮਈ (ਰਵੀਪਾਲ)-ਪਿੰਡ ਸੂਰੇਵਾਲਾ ਦੇ ਗੁਰਦੁਆਰਾ ਸਾਹਿਬ ਅੰਦਰ ਦਾਖ਼ਲ ਹੋ ਕੇ ਸ਼ਰਾਬੀ ਹਾਲਤ 'ਚ ਇਕ ਵਿਅਕਤੀ ਵਲੋਂ ਸ਼ਸਤਰਾਂ ਨਾਲ ਛੇੜਛਾੜ ਕਰ ਕੇ ਭੰਨਤੋੜ ਕਰਨ ਦਾ ਦੁਖਦਾਈ ਮਾਮਲਾ ਪੁਲਿਸ ਕੋਲ ਆਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਚੌਾਕੀ ਦੋਦਾ ...

ਪੂਰੀ ਖ਼ਬਰ »

ਸਰਕਾਰੀ ਸਕੂਲ ਬੀਹਲੇ ਵਾਲਾ ਦੇ ਬੱਚੇ ਨੈਸ਼ਨਲ ਤੇ ਰਾਜ ਪੱਧਰੀ ਮੁਕਾਬਲਿਆਂ 'ਚ ਛਾਏ

ਸਾਦਿਕ, 26 ਮਈ (ਗੁਰਭੇਜ ਸਿੰਘ ਚੌਹਾਨ)-ਸਰਕਾਰੀ ਮਿਡਲ ਸਕੂਲ ਬੀਹਲੇ ਵਾਲਾ ਦੇ ਅੱਠ ਵਿਦਿਆਰਥੀ ਪਿਛਲੇ ਦਿਨੀਂ ਹੋਏ ਨੈਸ਼ਨਲ ਮੀਨਸ਼ ਕਮ ਮੈਰਿਟ ਸਕਾਲਰਸ਼ਿਪ ਵਿਚ ਸਫਲ ਹੋਏ ਹਨ ਅਤੇ ਸੱਤ ਵਿਦਿਆਰਥੀ ਪੰਜਾਬ ਰਾਜ ਨਿਪੁੰਨਤਾ ਖੋਜ ਪ੍ਰੀਖਿਆਂ ਵਿਚ ਸਫਲ ਹੋਏ ਹਨ | ਇਸ ...

ਪੂਰੀ ਖ਼ਬਰ »

ਸ਼ੇਰਾਂਵਾਲੀ ਵਿਖੇ ਕਿ੍ਕਟ ਟੂਰਨਾਮੈਂਟ ਕਰਵਾਇਆ

ਲੰਬੀ, 26 ਮਈ (ਸ਼ਿਵਰਾਜ ਸਿੰਘ ਬਰਾੜ)-ਹਲਕੇ ਦੇ ਪਿੰਡ ਸ਼ੇਰਾਂਵਾਲੀ ਵਿਖੇ ਮਰਹੂਮ ਮਨਦੀਪ ਸਿੰਘ ਦੀਪੂ ਸਿੱਧੂ ਦੀ ਯਾਦ ਵਿਚ ਪਿੰਡ ਦੇ ਨੌਜਵਾਨਾਂ ਨੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਪਹਿਲਾ ਕਿ੍ਕਟ ਟੂਰਨਾਮੈਂਟ ਕਰਵਾਇਆ | ਮੁੱਖ ਮਹਿਮਾਨ ਅਕਾਸ਼ਦੀਪ ਸਿੰਘ ...

ਪੂਰੀ ਖ਼ਬਰ »

ਮਲੋਟ 'ਚੋਂ ਅਕਾਲੀ ਦਲ ਦੀ ਵੱਡੀ ਲੀਡ ਨੇ ਕੋਟਭਾਈ ਦਾ ਪਾਰਟੀ 'ਚ ਕੱਦ ਹੋਰ ਉੱਚਾ ਕੀਤਾ

ਮੰਡੀ ਲੱਖੇਵਾਲੀ, 26 ਮਈ (ਮਿਲਖ ਰਾਜ)-ਲੋਕ ਸਭਾ ਹਲਕਾ ਫ਼ਿਰੋਜ਼ਪੁਰ ਤੋਂ ਅਕਾਲੀ-ਭਾਜਪਾ ਉਮੀਦਵਾਰ ਸੁਖਬੀਰ ਸਿੰਘ ਬਾਦਲ ਦੀ ਹੋਈ ਇਤਿਹਾਸਕ ਜਿੱਤ ਨੇ ਜਿੱਥੇ ਪਾਰਟੀ ਆਗੂਆਂ ਿਖ਼ਲਾਫ਼ ਉੱਠ ਰਹੇ ਰੋਹ ਨੂੰ ਸ਼ਾਂਤ ਕਰ ਦਿੱਤਾ ਹੈ, ੳੱੁਥੇ ਹੀ ਮਲੋਟ ਵਿਧਾਨ ਸਭਾ ਹਲਕੇ ...

ਪੂਰੀ ਖ਼ਬਰ »

ਜੀ.ਓ.ਜੀ. ਮੀਟਿੰਗ 'ਚ ਸਰਕਾਰੀ ਸਕੀਮਾਂ ਨੂੰ ਲੋਕਪੱਖੀ ਬਣਾਉਣ ਲਈ ਹੋਰ ਮਿਹਨਤ 'ਤੇ ਦਿੱਤਾ ਜ਼ੋਰ

ਸ੍ਰੀ ਮੁਕਤਸਰ ਸਾਹਿਬ, 26 ਮਈ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਵਲੋਂ ਸਰਕਾਰੀ ਸਕੀਮਾਂ ਅਤੇ ਮਹਿਕਮਿਆਂ ਨੂੰ ਪੂਰੀ ਤਰ੍ਹਾਂ ਲੋਕ ਹਿੱਤ ਵਿਚ ਯਕੀਨੀ ਬਣਾਉਣ ਲਈ ਇਨ੍ਹਾਂ ਸਕੀਮਾਂ ਤੇ ਮਹਿਕਮਿਆਂ ਦੇ ਸੋਸ਼ਲ ਆਡਿਟ ਲਈ ਗਾਰਡੀਐਾਸ ਆਫ ਗਵਰਨੈਂਸ (ਜੀ.ਓ.ਜੀ) ਭਾਵ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਦੇ ਜ਼ੋਨ ਇੰਚਾਰਜਾਂ ਦੀ ਮੀਟਿੰਗ

ਗਿੱਦੜਬਾਹਾ, 26 ਮਈ (ਬਲਦੇਵ ਸਿੰਘ ਘੱਟੋਂ)-ਲੋਕ ਸਭਾ ਚੋਣਾਂ ਦੇ ਨਤੀਜਿਆਂ ਨੂੰ ਮੁੱਖ ਰੱਖਦੇ ਹੋਏ ਪਾਰਟੀ ਆਗੂ ਅਤੇ ਵਰਕਰਾਂ ਦੀ ਕਾਰਗੁਜ਼ਾਰੀ ਸਬੰਧੀ ਸਮੀਖਿਆ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਗਿੱਦੜਬਾਹਾ ਹਲਕੇ ਦੇ ਮੁੱਖ ਸੇਵਾਦਾਰ ਅਤੇ ਪਾਰਟੀ ਦੀ ਸਿਆਸੀ ਮਾਮਲਿਆਂ ...

ਪੂਰੀ ਖ਼ਬਰ »

ਸਬ ਸੈਂਟਰ ਕੋਟਭਾਈ ਵਲੋਂ ਵੱਖ-ਵੱਖ ਸਕੂਲਾਂ ਵਿਚ ਟੀਕਾਕਰਨ

ਗਿੱਦੜਬਾਹਾ, 26 ਮਈ (ਬਲਦੇਵ ਸਿੰਘ ਘੱਟੋਂ)-ਸਿਹਤ ਵਿਭਾਗ ਪੰਜਾਬ ਵਲੋਂ ਬੱਚਿਆਂ ਨੂੰ ਵੱਖ-ਵੱਖ ਬਿਮਾਰੀਆਂ ਤੋਂ ਬਚਾਉਣ ਲਈ ਸਿੱਖਿਆ ਵਿਭਾਗ ਦੇ ਸਹਿਯੋਗ ਨਾਲ ਟੀਕਾ ਕਰਨ ਕੀਤਾ ਜਾ ਰਿਹਾ ਹੈ | ਇਸ ਮੁਹਿੰਮ ਤਹਿਤ ਸਿਵਲ ਸਰਜਨ ਡਾ: ਸੁਖਪਾਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ...

ਪੂਰੀ ਖ਼ਬਰ »

ਹੋਣਹਾਰ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

ਮਲੋਟ, 26 ਮਈ (ਪਾਟਿਲ)-ਸਰਕਾਰੀ ਸੀਨੀਅਰ ਸੈਕੰਡਰੀ ਬੋਦੀਵਾਲਾ ਖੜਕ ਸਿੰਘ ਦੇ 10ਵੀਂ ਅਤੇ 12ਵੀਂ ਜਮਾਤ ਦੇ ਨਤੀਜਿਆਂ ਵਿਚ ਮੋਹਰੀ ਰਹੇ ਵਿਦਿਆਰਥੀਆਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਸਕੂਲ ਦੇ ਪਿ੍ੰਸੀਪਲ ਸ੍ਰੀ ਭਜਨ ਲਾਲ ਨੇ ਦੱਸਿਆ ਕਿ ਇਸ ਮੌਕੇ ...

ਪੂਰੀ ਖ਼ਬਰ »

ਗੁਰਬਾਣੀ 'ਤੇ ਅਮਲ ਕਰ ਕੇ ਜੀਵਨ ਜਿਊਣ ਦੀ ਲੋੜ-ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ

ਸ੍ਰੀ ਮੁਕਤਸਰ ਸਾਹਿਬ, 26 ਮਈ (ਰਣਜੀਤ ਸਿੰਘ ਢਿੱਲੋਂ)-ਸਥਾਨਕ ਅਨਾਜ ਮੰਡੀ ਵਿਚ ਕਰਵਾਏ ਜਾ ਰਹੇ 3 ਦਿਨਾਂ ਸਮਾਗਮ ਦੇ ਪਹਿਲੇ ਦਿਨ ਵੱਡੀ ਗਿਣਤੀ ਵਿਚ ਸੰਗਤ ਨੇ ਸ਼ਮੂਲੀਅਤ ਕੀਤੀ | ਇਸ ਸਮਾਗਮ ਵਿਚ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਵਲੋਂ ਗੁਰਮਤਿ ਵਿਚਾਰਾਂ ਦੀ ਸਾਂਝ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਹਰਪ੍ਰੀਤ ਸਿੰਘ ਤੇ ਕੌਾਸਲਰ ਜਗਤਾਰ ਬਰਾੜ ਨੇ ਵਾਰਡ ਨੰਬਰ 8 ਵਾਸੀਆਂ ਨੂੰ ਦਿੱਤੀ ਵਧਾਈ

ਮਲੋਟ, 26 ਮਈ (ਪਾਟਿਲ)-ਲੋਕ ਸਭਾ ਹਲਕਾ ਫ਼ਿਰੋਜਪੁਰ ਤੋਂ ਸੁਖਬੀਰ ਸਿੰਘ ਬਾਦਲ ਦੀ ਜਿੱਤ ਤੋਂ ਉਤਸ਼ਾਹਿਤ ਮਲੋਟ ਦੇ ਸਾਬਕਾ ਵਿਧਾਇਕ ਹਰਪ੍ਰੀਤ ਸਿੰਘ ਕੋਟਭਾਈ ਅਤੇ ਵਾਰਡ ਨੰਬਰ 8 ਦੇ ਮੌਜੂਦਾ ਕੌਾਸਲਰ ਜਗਤਾਰ ਸਿੰਘ ਬਰਾੜ ਨੇ ਵਾਰਡ ਵਾਸੀਆਂ ਨੂੰ ਜਿੱਤ ਦੀ ਖ਼ੁਸ਼ੀ ਵਿਚ ...

ਪੂਰੀ ਖ਼ਬਰ »

ਰੇਲਵੇ ਲੰਗਰ ਸੇਵਾ ਕਮੇਟੀ ਮਲੋਟ ਮੰਡੀ ਡੱਬਵਾਲੀ ਰੇਲਵੇ ਸਟੇਸ਼ਨ 'ਤੇ 31 ਤੋਂ ਸ਼ੁਰੂ ਕਰੇਗੀ ਲੰਗਰ ਸੇਵਾ

ਮਲੋਟ, 26 ਮਈ (ਪਾਟਿਲ)-ਸ੍ਰੀ ਗੰਗਾਨਗਰ ਤੋਂ ਵਾਇਆ ਅਬੋਹਰ ਮਲੋਟ ਬਠਿੰਡਾ ਰਾਹੀਂ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਨੂੰ ਹਫ਼ਤੇ ਵਿਚ 3 ਵਾਰ ਜਾਣ ਵਾਲੀ ਰੇਲਗੱਡੀ ਹੁਣ 1 ਦਿਨ ਦੀ ਕਟੌਤੀ ਕਰ ਕੇ ਹਰ ਸ਼ੁੱਕਰਵਾਰ ਸ੍ਰੀ ਗੰਗਾਨਗਰ ਤੋਂ ਵਾਇਆ ਹਨੂੰਮਾਨਗੜ੍ਹ ਡੱਬਵਾਲੀ ਬਠਿੰਡਾ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘੁਗਿਆਣਾ 'ਚ ਸੈਮੀਨਾਰ ਕਰਵਾਇਆ

ਫ਼ਰੀਦਕੋਟ, 25 ਮਈ (ਚਰਨਜੀਤ ਸਿੰਘ ਗੋਂਦਾਰਾ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਫ਼ਰੀਦਕੋਟ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘੁਗਿਆਣਾ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਸਰਕਲ ਦੇ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੀ ਇਕੱਤਰਤਾ

ਕੋਟਕਪੂਰਾ, 26 ਮਈ (ਮੋਹਰ ਸਿੰਘ ਗਿੱਲ)-ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਖਾਰਾ ਦੀ ਇਕ ਲਾਜ਼ਮੀ ਇਕੱਤਰਤਾ ਬਲਾਕ ਪ੍ਰਧਾਨ ਡਾ. ਅੰਮਿ੍ਤਵੀਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਇਕੱਤਰਤਾ 'ਚ ਜਥੇਬੰਦੀ ਦੇ ਸਮੂਹ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਹਿੱਸਾ ਲਿਆ | ...

ਪੂਰੀ ਖ਼ਬਰ »

ਮੁਕਤਸਰ ਵਿਕਾਸ ਮਿਸ਼ਨ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 26 ਮਈ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਸਮਾਜ ਸੇਵੀ ਸੰਗਠਨ ਮੁਕਤਸਰ ਵਿਕਾਸ ਮਿਸ਼ਨ ਦੀ ਮੀਟਿੰਗ ਪ੍ਰਧਾਨ ਜਗਦੀਸ਼ ਰਾਏ ਢੋਸੀਵਾਲ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਚੇਅਰਮੈਨ ਜਗਜੀਤ ਸਿੰਘ ਹਨੀ ਫ਼ੱਤਣਵਾਲਾ, ਫਸਟ ਸੀਨੀਅਰ ਮੀਤ ...

ਪੂਰੀ ਖ਼ਬਰ »

ਟਰੱਸਟ ਵਲੋਂ ਲੋੜਵੰਦਾਂ ਨੂੰ ਮਹੀਨਾਵਾਰ ਪੈਨਸ਼ਨ ਦੇ ਚੈੱਕ ਕੀਤੇ ਤਕਸੀਮ

ਸ੍ਰੀ ਮੁਕਤਸਰ ਸਾਹਿਬ, 26 ਮਈ (ਰਣਜੀਤ ਸਿੰਘ ਢਿੱਲੋਂ)-ਸਰਬੱਤ ਦਾ ਭਲਾ ਟਰੱਸਟ ਦੇ ਮੁਖੀ ਡਾ: ਐੱਸ.ਪੀ. ਸਿੰਘ ਉਬਰਾਏ ਦੀ ਅਗਵਾਈ 'ਚ ਜ਼ਿਲ੍ਹੇ ਅੰਦਰ ਵੱਡੇ ਪੱਧਰ 'ਤੇ ਲੋਕ ਭਲਾਈ ਦੇ ਕੰਮ ਕੀਤੇ ਜਾ ਰਹੇ ਹਨ | ਜਿਸ ਤਹਿਤ ਟਰੱਸਟ ਵਲੋਂ ਸਥਾਨਕ ਡੇਰਾ ਭਾਈ ਮਸਤਾਨ ਸਿੰਘ ਵਿਖੇ 80 ...

ਪੂਰੀ ਖ਼ਬਰ »

ਲੋੜਵੰਦ ਬੱਚਿਆਂ ਨੂੰ ਸਟੇਸ਼ਨਰੀ ਦਾ ਸਾਮਾਨ ਵੰਡਿਆ

ਸ੍ਰੀ ਮੁਕਤਸਰ ਸਾਹਿਬ, 26 ਮਈ (ਰਣਜੀਤ ਸਿੰਘ ਢਿੱਲੋਂ)-ਸਥਾਨਕ ਸਰਕਾਰੀ ਪ੍ਰਾਇਮਰੀ ਸਕੂਲ ਕੈਨਾਲ ਕਾਲੋਨੀ ਵਿਖੇ ਰੱਦੀ-ਟੂ-ਐਜੂਕੇਸ਼ਨ ਵੈੱਲਫ਼ੇਅਰ ਸੁਸਾਇਟੀ ਵਲੋਂ ਲੋੜਵੰਦ ਬੱਚਿਆਂ ਨੂੰ ਸਟੇਸ਼ਨਰੀ ਦਾ ਸਮਾਨ ਵੰਡਿਆ ਗਿਆ | ਇਸ ਮੌਕੇ ਲੋੜਵੰਦ ਵਿਦਿਆਰਥੀਆਂ ਦੀ ...

ਪੂਰੀ ਖ਼ਬਰ »

ਅੰਮਿ੍ਤਾ ਕੌਰ ਵੜਿੰਗ ਵਲੋਂ ਗਿੱਦੜਬਾਹਾ ਸ਼ਹਿਰ ਵਾਸੀਆਂ ਦਾ ਧੰਨਵਾਦ

ਗਿੱਦੜਬਾਹਾ, 26 ਮਈ (ਬਲਦੇਵ ਸਿੰਘ ਘੱਟੋਂ)-ਲੋਕ ਸਭਾ ਚੋਣਾਂ ਤੋਂ ਬਾਅਦ ਅੱਜ ਹਲਕਾ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਧਰਮ ਪਤਨੀ ਸ੍ਰੀਮਤੀ ਅੰਮਿ੍ਤਾ ਕੌਰ ਵੜਿੰਗ ਨੇ ਗਿੱਦੜਬਾਹਾ ਸ਼ਹਿਰ ਦਾ ਦੌਰਾ ਕਰਦਿਆਂ ਮੁਹੰਮਦ ਸਦੀਕ ਅਤੇ ਕਾਂਗਰਸ ਪਾਰਟੀ ਦਾ ਸਾਥ ਦੇਣ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰਾਂ ਦੀ ਮਹੀਨਾਵਾਰ ਮੀਟਿੰਗ

ਮੰਡੀ ਲੱਖੇਵਾਲੀ, 26 ਮਈ (ਰੁਪਿੰਦਰ ਸਿੰਘ ਸੇਖੋਂ)-ਮੈਡੀਕਲ ਪ੍ਰੈਕਟੀਸ਼ਨਰ ਪੰਜਾਬ ਦੀ ਇਕ ਮੀਟਿੰਗ ਬਲਾਕ ਲੱਖੇਵਾਲੀ ਵਲੋਂ ਪਿੰਡ ਭਾਗਸਰ ਦੇ ਗੁਰਦੁਆਰਾ ਸਾਹਿਬ ਵਿਖੇ ਡਾ: ਬਲਵਿੰਦਰ ਸਿੰਘ ਮਦਰੱਸਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਮੁੱਖ ਮਹਿਮਾਨ ਵਜੋਂ ਡਾ: ...

ਪੂਰੀ ਖ਼ਬਰ »

ਭਾਰਤੀ ਜਨਤਾ ਪਾਰਟੀ ਦੇ ਆਗੂ ਤੇ ਵਰਕਰਾਂ ਨੇ ਜੇਤੂ ਮਾਰਚ ਕੱਢ ਕੇ ਮਨਾਈ ਖੁਸ਼ੀ

ਗਿੱਦੜਬਾਹਾ, 26 ਮਈ (ਬਲਦੇਵ ਸਿੰਘ ਘੱਟੋਂ)-ਬੀਤੇ ਦਿਨੀਂ ਆਏ ਲੋਕ ਸਭਾ ਚੋਣਾਂ ਦੇ ਨਤੀਜਿਆਂ ਵਿਚ ਦੇਸ਼ ਭਰ ਵਿਚ ਚੱਲੀ ਭਾਰਤੀ ਜਨਤਾ ਪਾਰਟੀ ਦੀ ਹਨੇਰੀ ਅੱਗੇ ਕਾਂਗਰਸ ਪਾਰਟੀ ਸਮੇਤ ਸਾਰੀਆਂ ਹੀ ਵਿਰੋਧੀ ਪਾਰਟੀਆਂ ਤਾਸ਼ ਦੇ ਪੱਤਿਆਂ ਵਾਂਗ ਢੇਰੀ ਹੋ ਗਈਆਂ ਹਨ | ਇਨ੍ਹਾਂ ...

ਪੂਰੀ ਖ਼ਬਰ »

ਅਮਰਿੰਦਰ-ਮਨਪ੍ਰੀਤ ਨਾਲੋਂ ਛੋਟੀ ਹਾਰ ਤੋਂ ਸ਼ੁਕਰਗੁਜ਼ਾਰ ਰਾਜਾ ਵੜਿੰਗ ਲੰਬੀ ਵਾਲਿਆਂ ਦੀ ਪਿੱਠ 'ਤੇ ਖੜਿ੍ਹਆ

ਮੰਡੀ ਕਿੱਲਿਆਂਵਾਲੀ, 26 ਮਈ (ਇਕਬਾਲ ਸਿੰਘ ਸ਼ਾਂਤ)-ਲੰਬੀ ਹਲਕੇ ਵਿਚ ਅਮਰਿੰਦਰ ਸਿੰਘ ਅਤੇ ਮਨਪ੍ਰੀਤ ਬਾਦਲ ਨਾਲੋਂ ਘੱਟ ਵੋਟਾਂ ਦੀ ਹਾਰ ਮਿਲਣ ਤੋਂ ਸ਼ੁਕਰਗੁਜ਼ਾਰ ਗਿੱਦੜਬਾਹਾ ਦੇ ਵਿਧਾਇਕ ਰਾਜਾ ਵੜਿੰਗ ਇੱਥੋਂ ਦੇ ਕਾਂਗਰਸੀਆਂ ਦੀ ਪਿੱਠ 'ਤੇ ਆ ਖੜ੍ਹੇ ਹੋਏ ਹਨ | ...

ਪੂਰੀ ਖ਼ਬਰ »

ਹਲਕਾ ਗਿੱਦੜਬਾਹਾ ਤੋਂ ਵੋਟਾਂ ਵਧਣ 'ਤੇ ਡਿੰਪੀ ਢਿੱਲੋਂ ਨੂੰ ਵਧਾਈਆਂ ਦੇਣ ਵਾਲਿਆਂ ਦਾ ਲੱਗਾ ਤਾਂਤਾ

ਗਿੱਦੜਬਾਹਾ, 26 ਮਈ (ਬਲਦੇਵ ਸਿੰਘ ਘੱਟੋਂ)-ਲੋਕ ਸਭਾ ਦੀਆਂ ਚੋਣਾਂ ਦੌਰਾਨ ਹਲਕਾ ਗਿੱਦੜਬਾਹਾ ਵਿਚੋਂ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੀਆਂ ਵੋਟਾਂ ਵਧਣ ਤੇ ਵਰਕਰਾਂ ਵਿਚ ਖ਼ੁਸ਼ੀ ਦੀ ਲਹਿਰ ਹੈ | ਸ਼ੋ੍ਰਮਣੀ ਅਕਾਲੀ ਦਲ ਦੇ ਮੁੱਖ ਦਫ਼ਤਰ ਗਿੱਦੜਬਾਹਾ ...

ਪੂਰੀ ਖ਼ਬਰ »

ਭਾਜਪਾ ਦੀ ਜਿੱਤ ਦੀ ਖ਼ੁਸ਼ੀ 'ਚ ਯੁਵਾ ਮੋਰਚਾ ਦੇ ਆਗੂਆਂ ਨੇ ਕੱਢੀ ਪਿੰਡਾਂ 'ਚ ਮੋਟਰਸਾਈਕਲ ਰੈਲੀ

ਲੰਬੀ, 26 ਮਈ (ਸ਼ਿਵਰਾਜ ਸਿੰਘ ਬਰਾੜ)-ਕੇਂਦਰ ਵਿਚ ਭਾਜਪਾ ਦੀ ਪੂਰਨ ਬਹੁਮਤ ਨਾਲ ਸਰਕਾਰ ਬਣਨ ਦੀ ਖ਼ੁਸ਼ੀ ਵਿਚ ਜ਼ਿਲ੍ਹਾ ਪ੍ਰਧਾਨ ਯੁਵਾ ਮੋਰਚਾ ਜਸਕਰਨ ਸਿੰਘ ਦੀ ਅਗਵਾਈ ਵਿਚ ਵੱਖ-ਵੱਖ ਪਿੰਡਾਂ ਵਿਚ ਜੇਤੂ ਰੈਲੀ ਕੱਢੀ ਗਈ, ਜਿਸ ਯੁਵਾ ਮੋਰਚਾ ਪੰਜਾਬ ਦੀ ਕਾਰਜਕਾਰਨੀ ਦੇ ...

ਪੂਰੀ ਖ਼ਬਰ »

ਫ਼ਿਰੋਜ਼ਪੁਰ ਤੇ ਬਠਿੰਡਾ ਸੀਟਾਂ 'ਤੇ ਸ਼੍ਰੋਮਣੀ ਅਕਾਲੀ ਦਲ ਜਿੱਤ ਨਾਲ ਵਰਕਰਾਂ ਦੇ ਹੌਾਸਲੇ ਬੁਲੰਦ ਹੋਏ-ਗਰਚਾ

ਸ਼੍ਰੀ ਮੁਕਤਸਰ ਸਾਹਿਬ, 26 ਮਈ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਨੂੰ ਪੰਜਾਬ ਅੰਦਰ ਖਤਮ ਕਰਨ ਦੀਆਂ ਗੱਲਾਂ ਕਰਨ ਵਾਲਿਆਂ ਨੂੰ ਬਠਿੰਡਾ ਤੇ ਫ਼ਿਰੋਜ਼ਪੁਰ ਲੋਕ ਸਭਾ ਸੀਟਾਂ ਤੇ ਜਨਤਾ ਨੇ ਕਰਾਰਾ ਜਵਾਬ ਦਿੱਤਾ ਹੈ | ਸ਼੍ਰੋਮਣੀ ਅਕਾਲੀ ਦਲ ਦੇ ਸੰਯੁਕਤ ...

ਪੂਰੀ ਖ਼ਬਰ »

ਗੁਰਦੁਆਰਾ ਚਰਨ ਕਮਲ ਭੋਰਾ ਸਾਹਿਬ ਵਿਖੇ ਧਾਰਮਿਕ ਸਮਾਗਮ ਕਰਵਾਇਆ

ਮਲੋਟ, 26 ਮਈ (ਗੁਰਮੀਤ ਸਿੰਘ ਮੱਕੜ)-ਪਿੰਡ ਦਾਨੇਵਾਲਾ ਦੇ ਗੁਰਦੁਆਰਾ ਚਰਨ ਕਮਲ ਭੋਰਾ ਸਾਹਿਬ ਵਿਖੇ ਗੁਰਦੁਆਰਾ ਦੇ ਮੁੱਖ ਸੇਵਾਦਾਰ ਬਾਬਾ ਬਲਜੀਤ ਸਿੰਘ ਦੀ ਅਗਵਾਈ ਵਿਚ ਇੱਕ ਧਾਰਮਿਕ ਸਮਾਗਮ ਕਰਵਾਇਆ ਗਿਆ | ਸਮਾਗਮ ਦੌਰਾਨ ਵੱਡੀ ਗਿਣਤੀ ਵਿਚ ਇਲਾਕੇ ਦੀ ਸੰਗਤ ਨੇ ...

ਪੂਰੀ ਖ਼ਬਰ »

ਰਾਜਾ ਵੜਿੰਗ ਨੇ ਕਾਂਗਰਸੀ ਵਰਕਰਾਂ ਦਾ ਕੀਤਾ ਧੰਨਵਾਦ

ਲੰਬੀ, 26 ਮਈ (ਮੇਵਾ ਸਿੰਘ)-ਵਿਧਾਨ ਸਭਾ ਹਲਕਾ ਲੰਬੀ ਦੇ ਕਾਂਗਰਸੀ ਆਗੂਆਂ, ਵਰਕਰਾਂ, ਸਰਪੰਚਾਂ ਤੇ ਪੰਚਾਂ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਲੰਬੀ ਦੇ ਸ਼ਾਹੀ ਪੈਲੇਸ ਵਿਖੇ ਬੋਲਦਿਆਂ ਕਾਂਗਰਸ ਪਾਰਟੀ ਦੇ ਬਠਿੰਡਾ ਲੋਕ ਸਭਾ ਸੀਟ ਤੋਂ ਚੋਣ ਹਾਰ ਗਏ ਅਮਰਿੰਦਰ ਸਿੰਘ ਰਾਜਾ ...

ਪੂਰੀ ਖ਼ਬਰ »

ਵਿਧਾਇਕ ਰੋਜ਼ੀ ਬਰਕੰਦੀ ਨੇ ਸੁਣੀਆਂ ਬਰੀਵਾਲਾ ਦੀ ਨਹਿਰੂ ਬਸਤੀ ਦੇ ਲੋਕਾਂ ਦੀਆਂ ਸਮੱਸਿਆਵਾਂ

ਮੰਡੀ ਬਰੀਵਾਲਾ, 26 ਮਈ (ਨਿਰਭੋਲ ਸਿੰਘ)-ਇਸਤਰੀ ਵਿੰਗ ਦੀ ਜ਼ਿਲ੍ਹਾ ਮੀਤ ਪ੍ਰਧਾਨ ਮਿੰਟੂ ਰਾਣੀ ਦੀ ਅਗਵਾਈ ਵਿਚ ਬਰੀਵਾਲਾ ਦੀ ਨਹਿਰੂ ਬਸਤੀ ਆਦਿ ਦੇ ਲੋਕਾਂ ਦੀਆਂ ਬਿਜਲੀ, ਪਾਣੀ ਆਦਿ ਸਮੱਸਿਆਵਾਂ ਸਬੰਧੀ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਨੂੰ ਜਾਣੂ ਕਰਵਾਇਆ ...

ਪੂਰੀ ਖ਼ਬਰ »

ਸੁਖਨਾ ਸਕੂਲ ਦੇ ਰਜਨੀਤ ਗਿਰਧਰ ਵਲੋਂ ਸਟੇਸ਼ਨਰੀ ਦਾਨ

ਦੋਦਾ, 26 ਮਈ (ਰਵੀਪਾਲ)-ਸਰਕਾਰੀ ਹਾਈ ਸਕੂਲ ਸੁਖਨਾ ਅਬਲੁੂ ਵਿਖੇ ਬਤੌਰ ਹਿੰਦੀ ਅਧਿਆਪਕ ਸੇਵਾ ਨਿਭਾ ਰਹੇ ਰਜਨੀਤ ਗਿਰਧਰ ਨੇ ਬੀਤੇ ਦਿਨੀਂ ਸਕੂਲ ਨੂੰ ਇਕ ਲੈਕਚਰ ਸਟੈਂਡ ਅਤੇ ਪਹਿਲੇ, ਦੂਜੇ ਅਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਬੱਚਿਆਂ ਨੂੰ ਪ੍ਰਤੀ ਵਿਦਿਆਰਥੀ ਇਕ ...

ਪੂਰੀ ਖ਼ਬਰ »

ਪਬਲਿਕ ਸਕੂਲ ਥੇੜ੍ਹੀ ਦੀਆਂ ਵਿਦਿਆਰਥਣਾਂ ਗੁਰਮਤਿ ਕੈਂਪ 'ਚ ਹਿੱਸਾ ਲੈਣ ਲਈ ਰਵਾਨਾ

ਗਿੱਦੜਬਾਹਾ, 26 ਮਈ (ਪਰਮਜੀਤ ਸਿੰਘ ਥੇੜ੍ਹੀ)-ਸ੍ਰੀ ਆਨੰਦਪੁਰ ਸਾਹਿਬ ਵਿਖੇ ਲਗਾਏ ਜਾ ਗੁਰਮਤਿ ਕੈਂਪ ਵਿਚ ਹਿੱਸਾ ਲੈਣ ਲਈ ਮਾਤਾ ਗੁਜਰੀ ਜੀ ਪਬਲਿਕ ਸਕੂਲ ਥੇੜ੍ਹੀ ਦੀਆਂ ਵਿਦਿਆਰਥਣਾਂ ਰਵਾਨਾ ਹੋਈਆਂ | ਮਾਤਾ ਗੁਜਰੀ ਪਬਲਿਕ ਸਕੂਲ ਥੇੜ੍ਹੀ ਸਾਹਿਬ ਦੀ ਪਿ੍ੰਸੀਪਲ ...

ਪੂਰੀ ਖ਼ਬਰ »

ਚਾਹੇ ਕੁਝ ਵੀ ਹੋਵੇ ਉਹ ਕਾਂਗਰਸ ਪਾਰਟੀ ਨੂੰ ਛੱਡ ਕੇ ਕਿਸੇ ਹੋਰ ਪਾਰਟੀ ਵਿਚ ਨਹੀਂ ਜਾਣਗੇ-ਰਾਜਾ ਵੜਿੰਗ

ਲੰਬੀ, 26 ਮਈ (ਮੇਵਾ ਸਿੰਘ)-ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਸ਼ਾਹੀ ਪੈਲੇਸ ਲੰਬੀ ਵਿਖੇ ਰੱਖੇ ਧੰਨਵਾਦੀ ਦੌਰੇ ਦੇ ਪ੍ਰੋਗਰਾਮ ਦੌਰਾਨ ਜਦੋਂ ਹਲਕਾ ਲੰਬੀ ਦੇ ਕਾਂਗਰਸੀ ਵਰਕਰ ਨੇ ਉਨ੍ਹਾਂ ਦੀ ਆਪਣੀ ਪੰਜਾਬ ਕਾਂਗਰਸ ਸਰਕਾਰ ਵਿਚ ਘਰੇਲੂ ਕੰਮ ਧੰਦੇ ਨਾ ਹੋਣ ਦੇ ਉਲਾਂਭੇ ...

ਪੂਰੀ ਖ਼ਬਰ »

ਹਲਕੇ 'ਚੋਂ ਅਕਾਲੀ ਦਲ ਨੂੰ ਲੀਡ ਮਿਲਣ 'ਤੇ ਵੋਟਰਾਂ ਦਾ ਕੀਤਾ ਧੰਨਵਾਦ

ਮਲੋਟ, 26 ਮਈ (ਗੁਰਮੀਤ ਸਿੰਘ ਮੱਕੜ)-ਬੀਤੇ ਦਿਨੀਂ ਆਏ ਲੋਕ ਸਭਾ ਹਲਕਿਆਂ ਦੇ ਨਤੀਜਿਆਂ ਵਿਚ ਹਲਕਾ ਫ਼ਿਰੋਜ਼ਪੁਰ ਤੋਂ ਅਕਾਲੀ-ਭਾਜਪਾ ਦੇ ਸਾਂਝੇ ਉਮੀਦਵਾਰ ਸੁਖਬੀਰ ਸਿੰਘ ਬਾਦਲ ਨੂੰ ਵਿਧਾਨ ਸਭਾ ਹਲਕਾ ਮਲੋਟ ਦੇ ਵੋਟਰਾਂ ਵਲੋਂ ਆਪਣਾ ਪੂਰਾ ਸਮਰਥਨ ਦੇ ਕੇ ਵੱਡੀ ਲੀਡ ...

ਪੂਰੀ ਖ਼ਬਰ »

ਵਿਧਾਇਕ ਰੋਜ਼ੀ ਬਰਕੰਦੀ ਅਤੇ ਬਿੱਟੂ ਵਲੋਂ ਬਰੀਵਾਲਾ ਵਿਚ ਪਾਰਟੀ ਵਰਕਰਾਂ ਨਾਲ ਮਿਲਣੀ

ਮੰਡੀ ਬਰੀਵਾਲਾ, 26 ਮਈ (ਨਿਰਭੋਲ ਸਿੰਘ)-ਸ੍ਰੀ ਮੁਕਤਸਰ ਸਾਹਿਬ ਦੇ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਅਤੇ ਕੌਮੀ ਜਥੇਬੰਦਕ ਸਕੱਤਰ ਮਨਜਿੰਦਰ ਸਿੰਘ ਬਿੱਟੂ ਵਲੋਂ ਬਰੀਵਾਲਾ ਵਿਚ ਪਾਰਟੀ ਵਰਕਰਾਂ ਨਾਲ ਮਿਲਣੀ ਕੀਤੀ | ਇਸ ਸਮੇਂ ਕ੍ਰਿਸ਼ਨ ਕੁਮਾਰ ਕ੍ਰਾਂਤੀ ...

ਪੂਰੀ ਖ਼ਬਰ »

ਮਲੋਟ ਹਲਕੇ ਦੇ ਵੋਟਰਾਂ ਦਾ ਸਾਰੀ ਜ਼ਿੰਦਗੀ ਕਰਜ਼ਾ ਨਹੀਂ ਉਤਾਰ ਸਕਦੇ-ਹਰਪ੍ਰੀਤ ਕੋਟਭਾਈ

ਮੰਡੀ ਲੱਖੇਵਾਲੀ, 26 ਮਈ (ਰੁਪਿੰਦਰ ਸਿੰਘ ਸੇਖੋਂ)-ਮਲੋਟ ਹਲਕੇ ਦੇ ਵੋਟਰਾਂ ਦਾ ਸਾਡੀਆਂ ਤਿੰਨ ਪੀੜੀਆਂ ਤੋਂ ਵੱਡੇ ਫ਼ਤਵੇ ਅੱਗੇ ਸਿਰ ਝੁਕਾਉਂਦਿਆਂ ਧੰਨਵਾਦ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਸਾਬਕਾ ਵਿਧਾਇਕ ਹਰਪ੍ਰੀਤ ਸਿੰਘ ਕੋਟਭਾਈ ਨੇ ਕਿਹਾ ...

ਪੂਰੀ ਖ਼ਬਰ »

ਜਸਪਾਲ ਕਤਲ ਕਾਂਡ ਦੀ ਸੀ.ਪੀ.ਆਈ. ਬਲਾਕ ਲੰਬੀ ਵਲੋਂ ਸਖ਼ਤ ਨਿਖੇਧੀ

ਮੰਡੀ ਕਿੱਲਿਆਂਵਾਲੀ, 26 ਮਈ (ਇਕਬਾਲ ਸਿੰਘ ਸ਼ਾਂਤ)-ਸੀ.ਪੀ.ਆਈ. ਬਲਾਕ ਲੰਬੀ ਨੇ ਸੀ.ਆਈ.ਏ. ਸਟਾਫ਼ ਫ਼ਰੀਦਕੋਟ ਦੀ ਹਿਰਾਸਤ 'ਚ ਨੌਜਵਾਨ ਜਸਪਾਲ ਸਿੰਘ ਦੇ ਕਥਿਤ ਕਤਲ ਕਾਂਡ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ | ਸੀ.ਪੀ.ਆਈ. ਬਲਾਕ ਲੰਬੀ ਦੇ ਬਲਾਕ ਸਕੱਤਰ ਸੁਖਪਾਲ ਸਿੰਘ ...

ਪੂਰੀ ਖ਼ਬਰ »

ਭਾਜਪਾ ਦੀ ਚੱਲੀ ਹਨੇਰੀ ਵਿਚ ਵੀ ਪੰਜਾਬ ਦੇ ਲੋਕਾਂ ਨੇ ਕੈਪਟਨ ਦੇ ਹੱਕ 'ਚ ਫ਼ਤਵਾ ਦਿੱਤਾ-ਤਖ਼ਤਮਲਾਣਾ

ਸ੍ਰੀ ਮੁਕਤਸਰ ਸਾਹਿਬ, 26 ਮਈ (ਰਣਜੀਤ ਸਿੰਘ ਢਿੱਲੋਂ)-ਦੇਸ਼ ਦੀਆਂ ਲੋਕ ਸਭਾ ਚੋਣਾਂ ਵਿਚ ਭਾਜਪਾ ਦੇ ਹੱਕ 'ਚ ਚੱਲੀ ਹਨੇਰੀ ਸਮੇਂ ਵੀ ਪੰਜਾਬ ਦੇ ਲੋਕਾਂ ਨੇ ਕਾਂਗਰਸ ਦੇ ਹੱਕ 'ਚ ਫ਼ਤਵਾ ਦੇ ਕੇ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਚੰਗੀ ਕਾਰਗੁਜ਼ਾਰੀ ਦੇ ਹੱਕ ...

ਪੂਰੀ ਖ਼ਬਰ »

ਬਾਦਲ ਪਰਿਵਾਰ ਨੂੰ ਬਦਨਾਮ ਕਰਨ ਲਈ ਕਾਂਗਰਸ ਨੇ ਕਈ ਹਥਕੰਡੇ ਅਪਣਾਏ-ਸੂਰੇਵਾਲਾ

ਸ੍ਰੀ ਮੁਕਤਸਰ ਸਾਹਿਬ, 26 ਮਈ (ਰਣਜੀਤ ਸਿੰਘ ਢਿੱਲੋਂ)-ਸ਼ੋ੍ਰਮਣੀ ਅਕਾਲੀ ਦਲ ਦੇ ਆਗੂ ਸਵਰਨ ਸਿੰਘ ਸੂਰੇਵਾਲਾ ਨੇ ਕਿਹਾ ਕਿ ਬਠਿੰਡਾ ਅਤੇ ਫ਼ਿਰੋਜ਼ਪੁਰ ਤੋਂ ਅਕਾਲੀ-ਭਾਜਪਾ ਦੇ ਉਮੀਦਵਾਰਾਂ ਹਰਸਿਮਰਤ ਕੌਰ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਨੂੰ ਹਰਾਉਣ ਲਈ ਕਾਂਗਰਸ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ ਇੰਪਲਾਈਜ਼ ਯੂਨੀਅਨ (ਆਜ਼ਾਦ) ਦੇ 15ਵੇਂ ਸੂਬਾਈ ਡੈਲੀਗੇਟ ਇਜਲਾਸ ਦੀ ਸਮਾਪਤੀ

ਸ੍ਰੀ ਮੁਕਤਸਰ ਸਾਹਿਬ, 26 ਮਈ (ਰਣਜੀਤ ਸਿੰਘ ਢਿੱਲੋਂ)-ਪੰਜਾਬ ਰੋਡਵੇਜ਼ ਇੰਪਲਾਈਜ਼ ਯੂਨੀਅਨ (ਆਜ਼ਾਦ) ਦਾ 15ਵਾਂ ਸੂਬਾਈ ਡੈਲੀਗੇਟ ਇਜਲਾਸ ਸਫ਼ਲਤਾਪੂਰਵਕ ਮਾਹੌਲ 'ਚ ਨੇਪਰੇ ਚਾੜਿ੍ਹਆ ਗਿਆ | ਜਿਸ ਵਿਚ ਕੌਮੀ ਤੇ ਕੌਮਾਂਤਰੀ ਪੱਧਰ 'ਤੇ ਆਰਥਿਕ-ਰਾਜਨੀਤਿਕ ਹਲਾਤਾਂ ਦੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX