ਤਾਜਾ ਖ਼ਬਰਾਂ


ਪੈਰ ਤਿਲ੍ਹਕਣ ਕਾਰਨ ਰੋਟਾਵੇਟਰ ਹੇਠਾਂ ਆਏ ਨੌਜਵਾਨ ਦੀ ਦਰਦਨਾਕ ਮੌਤ
. . .  1 day ago
ਬਾਲਿਆਂਵਾਲੀ, 13 ਨਵੰਬਰ (ਕੁਲਦੀਪ ਮਤਵਾਲਾ)- ਨੇੜਲੇ ਪਿੰਡ ਦੌਲਤਪੁਰਾ ਵਿਖੇ ਨਵ ਵਿਆਹੇ ਨੌਜਵਾਨ ਅਮਨਪ੍ਰੀਤ ਸਿੰਘ ਉਰਫ਼ ਅਮਨ (21) ਪੁੱਤਰ ਮੇਜਰ ਸਿੰਘ ਦਾ ਟਰੈਕਟਰ ਤੋਂ ਪੈਰ ਤਿਲ੍ਹਕਣ ਕਾਰਨ ਰੋਟਾਵੇਟਰ ਹੇਠਾਂ ...
ਮੁਲਾਇਮ ਸਿੰਘ ਯਾਦਵ ਦੀ ਤਬੀਅਤ ਵਿਗੜੀ , ਹਸਪਤਾਲ ਭਰਤੀ
. . .  1 day ago
ਲਖਨਊ ,13 ਨਵੰਬਰ -ਸਮਾਜਵਾਦੀ ਪਾਰਟੀ ਦੇ ਮੁਖੀ ਮੁਲਾਇਮ ਸਿੰਘ ਯਾਦਵ ਨੂੰ ਪੇਟ ਦਰਦ ਦੇ ਚੱਲਦਿਆਂ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ , ਜਿੱਥੇ ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ...
2 ਨਸ਼ਾ ਸਮਗਲਰਾਂ ਦੀ ਕਰੋੜਾਂ ਰੁਪਏ ਦੀ ਜਾਇਦਾਦ ਘਰ, ਸਾਮਾਨ, ਕਾਰ ਆਦਿ ਪੁਲਿਸ ਨੇ ਕੀਤਾ ਜ਼ਬਤ
. . .  1 day ago
ਤਰਨ ਤਾਰਨ, 13 ਨਵੰਬਰ (ਹਰਿੰਦਰ ਸਿੰਘ)- ਜ਼ਿਲ੍ਹਾ ਪੁਲਿਸ ਵੱਲੋਂ ਨਸ਼ਾ ਸਮਗਲਰਾਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਪੁਲਿਸ ਨੇ ਥਾਣਾ ਵਲਟੋਹਾ ਅਧੀਨ ਇਲਾਕੇ ਦੇ 2 ਨਾਮੀ ਸਮਗਲਰਾਂ ਦੀ ਕਰੋੜਾਂ ਰੁਪਏ ਦੀ ਜਾਇਦਾਦ ਜ਼ਬਤ ...
ਸ਼ਿਵ ਸੈਨਾ ਦੀਆਂ ਮੰਗਾਂ ਸਾਨੂੰ ਮਨਜ਼ੂਰ ਨਹੀਂ - ਅਮਿਤ ਸ਼ਾਹ
. . .  1 day ago
ਨਵੀਂ ਦਿੱਲੀ, 13 ਅਕਤੂਬਰ - ਸ਼ਿਵ ਸੈਨਾ ਨਾਲ ਮਹਾਰਾਸ਼ਟਰ 'ਚ ਗੱਠਜੋੜ ਟੁੱਟਣ 'ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਕਹਿਣਾ ਹੈ ਕਿ ਪ੍ਰਧਾਨ ਮੰਤਰੀ ਤੇ ਉਨ੍ਹਾਂ ਨੇ ਮਹਾਰਾਸ਼ਟਰ ਵਿਧਾਨ...
ਅਕਤੂਬਰ ਮਹੀਨੇ 'ਚ 4.62 ਫ਼ੀਸਦੀ 'ਤੇ ਹੈ ਪਰਚੂਨ ਮਹਿੰਗਾਈ
. . .  1 day ago
ਨਵੀਂ ਦਿੱਲੀ, 13 ਅਕਤੂਬਰ - ਭਾਰਤ ਸਰਕਾਰ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਅਕਤੂਬਰ ਮਹੀਨੇ 'ਚ ਪਰਚੂਨ ਮਹਿੰਗਾਈ ਦਰ 4.62 ਫ਼ੀਸਦੀ...
ਕਿਸਾਨ ਆਗੂ ਨੂੰ ਆਇਆ ਧਮਕੀ ਭਰਿਆ ਪੱਤਰ
. . .  1 day ago
ਬਠਿੰਡਾ, 13 ਨਵੰਬਰ (ਨਾਇਬ ਸਿੱਧੂ) - ਜ਼ਿਲ੍ਹੇ ਦੇ ਇੱਕ ਕਿਸਾਨ ਆਗੂ ਨੂੰ ਧਮਕੀ ਭਰਿਆ ਪੱਤਰ ਮਿਲਿਆ ਹੈ, ਜਿਸ ਵਿਚ ਧਮਕੀ ਦਿੱਤੀ ਗਈ ਹੈ ਕਿ ਉਹ ਕਿਸਾਨਾਂ ਪੱਖੀ ਸਰਗਰਮੀਆਂ ਬੰਦ...
ਸ਼ੱਕੀ ਹਾਲਾਤ 'ਚ ਵਿਅਕਤੀ ਦੀ ਮੌਤ
. . .  1 day ago
ਗੁਰੂਹਰਸਹਾਏ, 13 ਨਵੰਬਰ (ਕਪਿਲ ਕੰਧਾਰੀ)- ਗੁਰੂਹਰਸਹਾਏ ਦੇ ਨਾਲ ਲੱਗਦੇ ਪਿੰਡ ਪਿੰਡੀ 'ਚ ਅੱਜ ਇੱਕ 34 ਸਾਲਾ ਵਿਅਕਤੀ ਦੀ ਸ਼ੱਕੀ ਹਾਲਾਤ 'ਚ ਮੌਤ ਹੋ ਜਾਣ ਦੀ ਖ਼ਬਰ ਮਿਲੀ ਹੈ। ਮ੍ਰਿਤਕ ਦੀ ਪਹਿਚਾਣ...
ਜੇ. ਐੱਨ. ਯੂ. : ਵਿਦਿਆਰਥੀਆਂ ਦੇ ਵਿਰੋਧ-ਪ੍ਰਦਰਸ਼ਨ ਅੱਗੇ ਝੁਕੀ ਸਰਕਾਰ, ਘੱਟ ਕੀਤੀ ਵਧੀ ਹੋਈ ਫ਼ੀਸ
. . .  1 day ago
ਨਵੀਂ ਦਿੱਲੀ, 13 ਨਵੰਬਰ- ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇ. ਐੱਨ. ਯੂ.) 'ਚ ਵਿਦਿਆਰਥੀਆਂ ਦੇ ਵਿਰੋਧ-ਪ੍ਰਦਰਸ਼ਨ ਦੇ ਅੱਗੇ ਸਰਕਾਰ ਨੂੰ ਝੁਕਣਾ ਪਿਆ ਹੈ। ਯੂਨੀਵਰਸਿਟੀ ਪ੍ਰਸ਼ਾਸਨ ਨੇ ਅਖੀਰ ਫ਼ੀਸ 'ਚ ਵਾਧੇ ਦੇ ਫ਼ੈਸਲੇ ਨੂੰ...
ਪ੍ਰਿੰਸ ਚਾਰਲਸ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਕੀਤੀ ਮੁਲਾਕਾਤ
. . .  1 day ago
ਨਵੀਂ ਦਿੱਲੀ, 13 ਨਵੰਬਰ- ਭਾਰਤ ਦੇ ਦੌਰੇ 'ਤੇ ਆਏ ਪ੍ਰਿੰਸ ਆਫ਼ ਵੇਲਜ਼-ਪ੍ਰਿੰਸ ਚਾਰਲਸ ਨੇ ਅੱਜ ਰਾਸ਼ਟਰਪਤੀ ਰਾਮਨਾਥ...
ਜਗਰਾਉਂ 'ਚ ਬੈਂਕ ਦਾ ਏ. ਟੀ. ਐੱਮ. ਪੁੱਟ ਕੇ ਲਿਜਾਣ ਵਾਲੇ ਗਿਰੋਹ ਦੇ ਤਿੰਨ ਮੈਂਬਰ ਕਾਬੂ
. . .  1 day ago
ਲੁਧਿਆਣਾ, 13 ਨਵੰਬਰ (ਰੁਪੇਸ਼ ਕੁਮਾਰ)- ਲੁਧਿਆਣਾ ਪੁਲਿਸ ਨੇ ਬੀਤੇ ਦਿਨੀਂ ਜਗਰਾਉਂ ਦੇ ਥਾਣਾ ਸੁਧਾਰ ਖੇਤਰ 'ਚ ਸਟੇਟ ਬੈਂਕ ਆਫ਼ ਇੰਡੀਆ ਦੇ ਏ. ਟੀ. ਐੱਮ. ਨੂੰ ਪੁੱਟ ਕੇ ਲਿਜਾਣ ਵਾਲੇ ਇੱਕ ਗਿਰੋਹ...
ਅਦਾਲਤ ਨੇ ਚਿਦੰਬਰਮ ਦੀ ਨਿਆਇਕ ਹਿਰਾਸਤ 14 ਦਿਨਾਂ ਲਈ ਵਧਾਈ
. . .  1 day ago
ਨਵੀਂ ਦਿੱਲੀ, 13 ਨਵੰਬਰ- ਆਈ. ਐੱਨ. ਐਕਸ. ਮੀਡੀਆ ਮਾਮਲੇ 'ਚ ਦਿੱਲੀ ਦੀ ਰਾਉਜ ਅਵੈਨਿਊ ਅਦਾਲਤ ਨੇ ਕਾਂਗਰਸ ਨੇਤਾ ਅਤੇ ਸਾਬਕਾ ਵਿੱਤ ਮੰਤਰੀ...
ਕਰਤਾਰਪੁਰ ਲਾਂਘੇ ਰਾਹੀਂ ਜਾਣ ਵਾਲੇ ਸ਼ਰਧਾਲੂਆਂ ਦੀ ਫ਼ੀਸ ਸ਼੍ਰੋਮਣੀ ਕਮੇਟੀ ਦੇਵੇ- ਕੈਪਟਨ
. . .  1 day ago
ਚੰਡੀਗੜ੍ਹ, 13 ਨਵੰਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼੍ਰੋਮਣੀ ਕਮੇਟੀ ਨੂੰ ਕਿਹਾ ਹੈ ਕਿ ਉਹ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ, ਘੱਟੋ-ਘੱਟ ਪੀਲੇ ਕਾਰਡ ਧਾਰਕਾਂ ਦੀ 20 ਡਾਲਰ ਦੀ...
ਤਰਾਲ 'ਚ ਅੱਤਵਾਦੀਆਂ ਨੇ ਆਮ ਨਾਗਰਿਕ ਨੂੰ ਮਾਰੀ ਗੋਲੀ
. . .  1 day ago
ਸ੍ਰੀਨਗਰ, 13 ਨਵੰਬਰ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਪੈਂਦੇ ਤਰਾਲ ਇਲਾਕੇ 'ਚ ਅੱਤਵਾਦੀਆਂ ਵਲੋਂ ਇੱਕ ਆਮ ਨਾਗਰਿਕ ਨੂੰ ਗੋਲੀ ਮਾਰਨ ਦੀ ਖ਼ਬਰ ਮਿਲੀ ਹੈ। ਕਸ਼ਮੀਰ ਜ਼ੋਨ ਪੁਲਿਸ...
ਆਈ. ਐੱਨ. ਐਕਸ. ਮੀਡੀਆ ਮਾਮਲਾ : ਵੀਡੀਓ ਕਾਨਫਰੰਸਿੰਗ ਰਾਹੀਂ ਹੋਵੇਗੀ ਚਿਦੰਬਰਮ ਦੀ ਪੇਸ਼ੀ
. . .  1 day ago
ਨਵੀਂ ਦਿੱਲੀ, 13 ਨਵੰਬਰ- ਆਈ. ਐੱਨ. ਐਕਸ. ਮੀਡੀਆ ਮਾਮਲੇ 'ਚ ਕਾਂਗਰਸ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਦੀ ਕੁਝ ਦੇਰ 'ਚ ਦਿੱਲੀ ਦੀ ਇੱਕ ਅਦਾਲਤ 'ਚ...
ਜੇਕਰ ਲੋੜ ਪਈ ਤਾਂ ਦਿੱਲੀ 'ਚ ਵਧਾਇਆ ਜਾ ਸਕਦਾ ਹੈ ਔਡ-ਈਵਨ-ਕੇਜਰੀਵਾਲ
. . .  1 day ago
ਨਵੀਂ ਦਿੱਲੀ, 13 ਨਵੰਬਰ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਕਿਹਾ ਹੈ ਕਿ ਦਿੱਲੀ 'ਚ 15 ਨਵੰਬਰ ਤੱਕ ਚੱਲਣ ਵਾਲੇ ਔਡ-ਈਵਨ ਨਿਯਮ ਨੂੰ ਵਧਾਇਆ ਜਾ ਸਕਦਾ...
ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਨਤਮਸਤਕ ਹੋਏ ਪ੍ਰਿੰਸ ਚਾਰਲਸ
. . .  1 day ago
ਹੁਣ ਆਰ. ਟੀ. ਆਈ. ਦੇ ਘੇਰੇ 'ਚ ਆਏਗਾ ਚੀਫ਼ ਜਸਟਿਸ ਦਾ ਦਫ਼ਤਰ
. . .  1 day ago
ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, ਹੁਣ ਆਰ. ਟੀ. ਆਈ. ਦੇ ਦਾਇਰੇ 'ਚ ਆਏਗਾ ਚੀਫ਼ ਜਸਟਿਸ ਦਾ ਦਫ਼ਤਰ
. . .  1 day ago
ਲਤਾ ਦੀਦੀ ਦੀ ਸਿਹਤ 'ਚ ਹੋ ਰਿਹਾ ਹੈ ਸੁਧਾਰ- ਪਰਿਵਾਰ
. . .  1 day ago
ਬ੍ਰਾਜ਼ੀਲ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  1 day ago
ਸ਼ਰਦ ਪਵਾਰ ਨੂੰ ਥੱਪੜ ਮਾਰਨ ਵਾਲੇ ਅਰਵਿੰਦਰ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ
. . .  1 day ago
ਕੁਲਭੂਸ਼ਨ ਜਾਧਵ ਲਈ ਆਪਣੇ ਆਰਮੀ ਐਕਟ 'ਚ ਸੋਧ ਕਰੇਗਾ ਪਾਕਿਸਤਾਨ
. . .  1 day ago
ਨਿਹੰਗ ਜਥੇਬੰਦੀਆਂ ਵਲੋਂ ਸੁਲਤਾਨਪੁਰ ਲੋਧੀ ਵਿਖੇ ਸਜਾਇਆ ਜਾ ਰਿਹਾ ਹੈ ਵਿਸ਼ਾਲ ਮਹੱਲਾ
. . .  1 day ago
ਪ੍ਰਿੰਸ ਚਾਰਲਸ ਵਲੋਂ ਭਾਰਤੀ ਮੌਸਮ ਵਿਭਾਗ ਦਾ ਦੌਰਾ
. . .  1 day ago
ਹਸਪਤਾਲ ਤੋਂ ਛੁੱਟੀ ਮਿਲਣ ਮਗਰੋਂ ਬੋਲੇ ਰਾਓਤ, ਕਿਹਾ- ਮਹਾਰਾਸ਼ਟਰ ਦਾ ਅਗਲਾ ਮੁੱਖ ਮੰਤਰੀ ਸ਼ਿਵ ਸੈਨਾ ਦਾ ਹੀ ਹੋਵੇਗਾ
. . .  1 day ago
ਕਾਂਗਰਸ ਨੇਤਾਵਾਂ ਨੇ ਹਸਪਤਾਲ 'ਚ ਰਾਓਤ ਨਾਲ ਕੀਤੀ ਮੁਲਾਕਾਤ
. . .  1 day ago
ਖੰਨਾ 'ਚ ਰੋਟਰੀ ਕਲੱਬ ਦੀ ਇਮਾਰਤ ਢਾਉਣ 'ਤੇ ਹੋਇਆ ਹੰਗਾਮਾ
. . .  1 day ago
ਰਾਫੇਲ ਮਾਮਲੇ 'ਤੇ ਸੁਪਰੀਮ ਕੋਰਟ ਕੱਲ੍ਹ ਸੁਣਾਏਗਾ ਫ਼ੈਸਲਾ
. . .  1 day ago
ਸਬਰੀਮਾਲਾ ਮੰਦਰ 'ਚ ਔਰਤਾਂ ਦੇ ਪ੍ਰਵੇਸ਼ 'ਤੇ ਕੱਲ੍ਹ ਆਵੇਗਾ ਸੁਪਰੀਮ ਕੋਰਟ ਦਾ ਫ਼ੈਸਲਾ
. . .  1 day ago
ਕੱਲ੍ਹ ਹੋਵੇਗਾ ਹਰਿਆਣਾ ਕੈਬਨਿਟ ਦਾ ਵਿਸਥਾਰ
. . .  1 day ago
ਰਾਜੌਰੀ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਕਰਨਾਟਕ ਦੇ ਅਯੋਗ ਕਰਾਰੇ ਗਏ 17 ਵਿਧਾਇਕਾਂ ਨੂੰ ਸੁਪਰੀਮ ਕੋਰਟ ਵਲੋਂ ਰਾਹਤ, ਮੁੜ ਲੜ ਸਕਣਗੇ ਚੋਣਾਂ
. . .  1 day ago
ਕਾਬੁਲ 'ਚ ਕਾਰ ਬੰਬ ਧਮਾਕਾ, ਸੱਤ ਲੋਕਾਂ ਦੀ ਮੌਤ
. . .  1 day ago
ਨਾਨਕੇ ਪਿੰਡ ਬਡਰੁੱਖਾਂ 'ਚ ਮਨਾਇਆ ਜਾ ਰਿਹਾ ਹੈ ਮਹਾਰਾਜਾ ਰਣਜੀਤ ਸਿੰਘ ਦਾ ਜਨਮ ਦਿਹਾੜਾ
. . .  1 day ago
ਸ੍ਰੀ ਨਨਕਾਣਾ ਸਾਹਿਬ ਕੀਤੀ ਗਈ ਅਲੌਕਿਕ ਆਤਿਸ਼ਬਾਜ਼ੀ
. . .  1 day ago
ਘਰੋਂ ਆਵਾਜ਼ ਮਾਰ ਕੇ ਵਿਅਕਤੀ ਦਾ ਕੀਤਾ ਕਤਲ
. . .  1 day ago
ਦਿੱਲੀ ਵਿਚ ਪ੍ਰਦੂਸ਼ਣ ਖ਼ਤਰਨਾਕ ਪੱਧਰ 'ਤੇ
. . .  1 day ago
ਬ੍ਰਿਕਸ ਸੰਮੇਲਨ ਵਿਚ ਹਿੱਸਾ ਲੈਣ ਲਈ ਅੱਜ ਪ੍ਰਧਾਨ ਮੰਤਰੀ ਬਰਾਜ਼ੀਲ ਪਹੁੰਚ ਰਹੇ ਹਨ
. . .  1 day ago
ਗੁਰਦਵਾਰਾ ਸ੍ਰੀ ਬੇਰ ਸਾਹਿਬ ਵਿਖੇ ਸ਼ਾਮ 5 ਵਜੇ ਤੱਕ 15 ਲੱਖ ਸੰਗਤਾਂ ਨਤਮਸਤਕ
. . .  2 days ago
ਸ਼ਿਵ ਸੈਨਾ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਅੱਜ ਨਹੀਂ ਹੋਈ ਸੁਣਵਾਈ
. . .  2 days ago
ਪ੍ਰਕਾਸ਼ ਪੂਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੀਪਮਾਲਾ ਦਾ ਅਲੌਕਿਕ ਨਜ਼ਾਰਾ
. . .  2 days ago
ਪੁਣਛ ਜ਼ਿਲ੍ਹੇ 'ਚ ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  2 days ago
ਤਲਾਸ਼ੀ ਦੌਰਾਨ ਜੇਲ੍ਹ 'ਚੋਂ ਇੱਕ ਹਵਾਲਾਤੀ ਤੋਂ ਬਰਾਮਦ ਹੋਇਆ ਮੋਬਾਈਲ ਫ਼ੋਨ
. . .  2 days ago
ਅੰਮ੍ਰਿਤਸਰ 'ਚ ਪੁੱਤਰ ਵੱਲੋਂ ਬਜ਼ੁਰਗ ਪਿਤਾ ਦਾ ਕਤਲ
. . .  2 days ago
ਮਹਾਰਾਸ਼ਟਰ 'ਚ ਰਾਸ਼ਟਰਪਤੀ ਸ਼ਾਸਨ ਲਾਗੂ
. . .  2 days ago
ਜੰਮੂ-ਕਸ਼ਮੀਰ ਸੜਕ ਹਾਦਸਾ : ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 16
. . .  2 days ago
ਕੈਪਟਨ ਨੇ ਨਰਿੰਦਰ ਮੋਦੀ ਅਤੇ ਇਮਰਾਨ ਖ਼ਾਨ ਦਾ ਕੀਤਾ ਧੰਨਵਾਦ
. . .  2 days ago
ਜੰਮੂ-ਕਸ਼ਮੀਰ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, 12 ਲੋਕਾਂ ਦੀ ਮੌਤ
. . .  2 days ago
ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹੈ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵੇ ਪ੍ਰਕਾਸ਼ ਪੁਰਬ
. . .  2 days ago
ਕਰਤਾਰਪੁਰ ਸਾਹਿਬ ਜਾਣ ਵਾਲੇ ਬਜ਼ੁਰਗਾਂ ਨੂੰ ਮੁਫ਼ਤ ਸਹੂਲਤਾਂ ਦੇਵੇਗੀ ਦਿੱਲੀ ਸਰਕਾਰ
. . .  2 days ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 13 ਜੇਠ ਸੰਮਤ 551

ਮਾਨਸਾ

ਈਕੋ ਵੀਲਰ ਵਲੋਂ ਮਹੀਨਾਵਾਰ ਸਾਈਕਲ ਰਾਈਡ

ਮਾਨਸਾ, 26 ਮਈ (ਰਵੀ)-ਈਕੋ ਵੀਲਰ ਮਾਨਸਾ ਵਲੋਂ ਕਰਵਾਈ ਮਹੀਨਾਵਾਰ ਸਾਈਕਲ ਰਾਈਡ 'ਚ 53 ਮੈਂਬਰਾਂ ਨੇ ਹਿੱਸਾ ਲਿਆ | ਰਾਈਡ ਦਾ ਉਦੇਸ਼ ਵੱਧ ਤੋਂ ਵੱਧ ਲੋਕਾਂ ਨੂੰ ਸਾਈਕਲ ਚਲਾਉਣ ਲਈ ਪ੍ਰੇਰਿਤ ਕਰਨਾ ਸੀ ਤਾਂ ਜੋ ਉਹ ਹਮੇਸ਼ਾ ਤੰਦਰੁਸਤ ਰਹਿ ਸਕਣ | ਰਾਈਡ 'ਚ 30 ਤੇ 50 ਕਿੱਲੋਮੀਟਰ ਦੂਰੀ ਤੈਅ ਕਰਨ ਦਾ ਟੀਚਾ ਰੱਖਿਆ ਗਿਆ ਸੀ | ਸਥਾਨਕ ਸ਼ਹਿਰ ਦੇ ਬੱਸ ਅੱਡੇ ਤੋਂ ਸ਼ੁਰੂ ਹੋ ਕੇ ਸਾਈਕਲ ਸਵਾਰ ਮਾਨਸਾ ਕੈਂਚੀਆਂ ਤੋਂ ਹੁੰਦੇ ਹੋਏ ਕੋਟੜਾ ਕਲਾਂ, ਪਿੰਡ ਢੈਪਈ ਤੋਂ ਵਾਪਸ ਪਰਤੇ | ਰਾਈਡ 'ਚ ਲੜਕੀ ਸਤਿੰਦਰ ਕੌਰ ਨੇ ਵੀ 50 ਕਿੱਲੋਮੀਟਰ ਦੌੜ 'ਚ ਹਿੱਸਾ ਲੈ ਕੇ ਇਸ ਨੂੰ ਪੂਰਾ ਕੀਤਾ | ਭਾਗ ਲੈਣ ਵਾਲਿਆਂ 'ਚ ਡਾ: ਜਨਕ ਰਾਜ ਸਿੰਗਲਾ, ਡਾ: ਟੀ. ਪੀ. ਐਸ. ਰੇਖੀ, ਕਲੱਬ ਪ੍ਰਧਾਨ ਬਲਵਿੰਦਰ ਸਿੰਘ ਕਾਕਾ, ਉਪ ਪ੍ਰਧਾਨ ਰਣਧੀਰ ਚਹਿਲ, ਡਾ: ਵਰੁਣ ਮਿੱਤਲ, ਰਾਜਵੀਰ ਸਿੰਘ ਮਾਨਸ਼ਾਹੀਆ ਤੇ ਹਰਜੀਤ ਕਣਕਵਾਲੀਆ ਆਦਿ ਨੌਜਵਾਨ ਸ਼ਾਮਿਲ ਸਨ |

ਟਰਾਲੇ 'ਚੋਂ ਚੂਰਾ ਪੋਸਤ ਬਰਾਮਦ–ਚਾਲਕ ਕਾਬੂ

ਸੰਗਤ ਮੰਡੀ, 26 ਮਈ (ਸ਼ਾਮ ਸੰੁਦਰ ਜੋਸ਼ੀ)-ਥਾਣਾ ਸੰਗਤ ਦੀ ਪੁਲਿਸ ਨੇ ਇਕ ਟਰਾਲਾ ਚਾਲਕ ਨੂੰ ਚੂਰਾ ਪੋਸਤ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਪੁਲਿਸ ਸੂਤਰਾਂ ਅਨੁਸਾਰ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰਿਤ ਜੱਸੀ ਬਾਗਵਾਲੀ ਬੱਸ ਅੱਡੇ ਕੋਲ ਇਕ ਘੋੜਾ ਟਰਾਲਾ ਨੂੰ ...

ਪੂਰੀ ਖ਼ਬਰ »

ਕਲੀਪੁਰ ਤੇ ਦਰੀਆਪੁਰ ਕਲਾਂ 'ਚ ਸ਼ੁਕਰਾਨਾ ਸਮਾਗਮ

ਬੁਢਲਾਡਾ, 26 ਮਈ (ਸਵਰਨ ਸਿੰਘ ਰਾਹੀ)-ਲੋਕ ਸਭਾ ਹਲਕਾ ਬਠਿੰਡਾ ਤੋਂ ਅਕਾਲੀ-ਭਾਜਪਾ ਉਮੀਦਵਾਰ ਹਰਸਿਮਰਤ ਕੌਰ ਬਾਦਲ ਦੀ ਜਿੱਤ 'ਤੇ ਇਸ ਖੇਤਰ ਦੇ ਵਰਕਰਾਂ ਦਾ ਖ਼ੁਸ਼ੀ ਜ਼ਾਹਰ ਕਰਨ ਦਾ ਉਤਸ਼ਾਹ ਲਗਾਤਾਰ ਵਧਦਾ ਜਾ ਰਿਹਾ ਹੈ | ਇਲਾਕੇ ਦੇ ਪਿੰਡ ਫੁਲੂਵਾਲਾ ਡੋਡ, ਕੁਲਾਣਾ, ...

ਪੂਰੀ ਖ਼ਬਰ »

ਪਾਣੀ ਦੀ ਬੂੰਦ-ਬੂੰਦ ਨੂੰ ਤਰਸਦੇ ਨੇ ਲੋਕ, ਜਲ ਸਕੀਮਾਂ ਬਣੀਆਂ ਕਬਾੜ

ਬੋਹਾ, 26 ਮਈ (ਰਮੇਸ਼ ਤਾਂਗੜੀ)-ਹਰਿਆਣਾ ਰਾਜ ਦੀ ਹੱਦ ਨਾਲ ਲੱਗਦੇ ਇਸ ਧਰਤੀ ਹੇਠਲੇ ਖਾਰੇ ਪਾਣੀ ਵਾਲੇ ਪਛੜੇ ਖੇਤਰ ਦੇ ਲੋਕ ਗਰਮੀ ਦਾ ਮੌਸਮ ਸ਼ੁਰੂ ਹੰੁਦੇ ਹੀ ਪਾਣੀ ਦੀ ਬੂੰਦ-ਬੂੰਦ ਨੂੰ ਤਰਸਣ ਲਗਦੇ ਹਨ | ਇਸ ਖੇਤਰ ਦੇ ਲੋਕਾਂ ਦਾ ਸਾਰਾ ਦਾਰੋਮਦਾਰ ਨਹਿਰੀ ਪਾਣੀ 'ਤੇ ਹੀ ...

ਪੂਰੀ ਖ਼ਬਰ »

ਜ਼ਮੀਨਾਂ ਦੇ ਭਾਅ ਡਿੱਗਣ ਨਾਲ ਲੋਕਾਂ ਦਾ ਲੱਖਾਂ ਰੁਪਿਆ ਫਸਿਆ

ਬੋਹਾ, 26 ਮਈ (ਤਾਂਗੜੀ)-ਹਰਿਆਣਾ ਰਾਜ ਦੀ ਹੱਦ 'ਤੇ ਪੈਂਦੇ ਕਸਬਾ ਬੋਹਾ ਅੰਦਰ ਜਿਥੇ ਜੂਨ 2007 ਤੱਕ ਜ਼ਮੀਨਾਂ, ਪਲਾਟਾਂ ਦੇ ਭਾਅ ਅਸਮਾਨੀ ਛੂਹਣ ਲੱਗੇ ਸਨ, ਉਥੇ ਹੁਣ ਕਈ ਸਾਲਾਂ ਜ਼ਮੀਨਾਂ ਦੀ ਖ਼ਰੀਦ 'ਚ ਇਕ ਦਮ ਬੰਦੀ ਆ ਗਈ ਹੈ, ਜਿਸ ਕਾਰਨ ਜ਼ਮੀਨਾਂ, ਪਲਾਟਾਂ ਦੇ ਭਾਅ ਥੱਲੇ ਆ ਗਏ ...

ਪੂਰੀ ਖ਼ਬਰ »

ਗਰਾਮ ਪੰਚਾਇਤ ਸ਼ੇਰਖਾਂ ਵਾਲਾ ਵਲੋਂ ਪੰਚਾਇਤੀ ਜ਼ਮੀਨ ਮਾਪਣ ਦੀ ਮੰਗ

ਬੋਹਾ, 26 ਮਈ (ਤਾਂਗੜੀ)-ਪਿੰਡ ਸ਼ੇਰਖਾਂ ਵਾਲਾ ਸਥਿਤ ਨਵੀਂ ਚੁਣੀ ਗਈ ਪੰਚਾਇਤ ਨੇ ਪਿੰਡ 'ਚ ਲੰਬੇ ਸਮੇਂ ਤੋਂ ਰੁਕੇ ਪਏ ਵਿਕਾਸ ਕੰਮ ਚਾਲੂ ਕਰਨ ਲਈ ਕਈ ਮਤੇ ਪਾਸ ਕੀਤੇ ਹਨ | ਸਰਪੰਚ ਬਲਜੀਤ ਕੌਰ ਸਮੇਤ ਸਾਰੇ ਪੰਚਾਂ ਨੇ ਦੱਸਿਆ ਹੈ ਕਿ ਉਨ੍ਹਾਂ ਦੇ ਪਿੰਡ ਪੰਚਾਇਤੀ ਸ਼ਾਮਲਾਟ ...

ਪੂਰੀ ਖ਼ਬਰ »

ਮਾਨਸਾ 'ਚ ਖੇਡ ਕੋਚਾਂ ਦੀ ਘਾਟ, ਖਿਡਾਰੀ ਪ੍ਰੇਸ਼ਾਨ

ਮਾਨਸਾ, 26 ਮਈ (ਰਾਵਿੰਦਰ ਸਿੰਘ ਰਵੀ)-ਮਾਨਸਾ ਨੂੰ ਜ਼ਿਲ੍ਹਾ ਬਣਿਆ ਢਾਈ ਦਹਾਕਿਆਂ ਤੋਂ ਵੱਧ ਸਮਾਂ ਹੋ ਗਿਆ ਹੈ ਪਰ ਹਾਲੇ ਵੀ ਇਥੇ ਖੇਡ ਕੋਚਾਂ ਦੀ ਘਾਟ ਖਿਡਾਰੀਆਂ ਲਈ ਸਿਰਦਰਦੀ ਬਣੀ ਹੋਈ ਹੈ | ਜ਼ਿਕਰਯੋਗ ਹੈ ਕਿ ਇਸ ਵੇਲੇ ਜ਼ਿਲ੍ਹੇ 'ਚ 2 ਅਥਲੈਟਿਕਸ ਕੋਚਾਂ ਤੋਂ ਇਲਾਵਾ ਇਕ ...

ਪੂਰੀ ਖ਼ਬਰ »

ਸਰਕਾਰੀ ਕਾਲਜਾਂ 'ਚ ਲੰਬਾ ਤਜਰਬਾ ਰੱਖਣ ਵਾਲੇ ਅਧਿਆਪਕਾਂ ਨੂੰ ਪੱਕਾ ਕਰੇ ਸਰਕਾਰ

ਮਾਨਸਾ, 26 ਮਈ (ਰਾਵਿੰਦਰ ਸਿੰਘ ਰਵੀ)-ਸੂਬੇ ਦੇ ਸਰਕਾਰੀ ਕਾਲਜਾਂ 'ਚ ਕੰਮ ਕਰਨ ਵਾਲੇ ਕੱਚੇ ਅਧਿਆਪਕਾਂ ਦੇ ਲੰਬੇ ਤਜ਼ਰਬੇ ਨੂੰ ਆਧਾਰ ਬਣਾ ਕੇ ਪੰਜਾਬ ਸਰਕਾਰ ਬਿਨਾਂ ਕਿਸੇ ਹੋਰ ਸ਼ਰਤ 'ਤੇ ਇਨ੍ਹਾਂ ਅਧਿਆਪਕਾਂ ਨੂੰ ਰੈਗੂਲਰ ਕਰੇ | ਜ਼ਿਕਰਯੋਗ ਹੈ ਕਿ ਪੰਜਾਬ ਦੇ 48 ਸਰਕਾਰੀ ...

ਪੂਰੀ ਖ਼ਬਰ »

ਭੁੱਚੋ ਕਲਾਂ ਦੇ ਜਲ ਘਰ ਦੇ ਨਵੀਨੀਕਰਨ ਲਈ ਪਿੰਡ ਵਾਸੀਆਂ ਵਲੋਂ ਫ਼ੰਡ ਇਕੱਠਾ ਕਰਨ ਦਾ ਕੰਮ ਸ਼ੁਰੂ

ਭੁੱਚੋ ਮੰਡੀ, 26 ਮਈ (ਬਿੱਕਰ ਸਿੰਘ ਸਿੱਧੂ)-ਪਿੰਡ ਭੁੱਚੋ ਕਲਾਂ ਦਾ ਜਲ ਘਰ ਜੋ ਕਿ ਬਹੁਤ ਸਮਾਂ ਪਹਿਲਾਂ ਬਣਿਆ ਸੀ ਤੇ ਹੁਣ ਨਕਾਰਾ ਹੋ ਚੁੱਕਾ ਹੈ ਜੋ ਕਿ ਹੁਣ ਪਿੰਡ ਵਾਸੀਆਂ ਨੂੰ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਉਣ ਕਾਫੀ ਨਹੀਂ ਹੈ ਤੇ ਹੁਣ ਇਸ ਨੂੰ ਵਰਲਡ ਬੈਂਕ ਦੀ ...

ਪੂਰੀ ਖ਼ਬਰ »

ਨੈਸ਼ਨਲ ਹਾਈਵੇ 'ਤੇ ਬਰਸਾਤੀ ਪਾਣੀ ਭਰ ਜਾਣ ਕਾਰਨ ਲੋਕ ਪ੍ਰੇਸ਼ਾਨ

ਕਾਲਾਂਵਾਲੀ, 26 ਮਈ (ਭੁਪਿੰਦਰ ਪੰਨੀਵਾਲੀਆ)-ਕਸਬਾ ਔਢਾਂ ਵਿਖੇ ਨੈਸ਼ਨਲ ਹਾਈਵੇ 'ਤੇ ਭਾਰਤੀ ਸਟੇਟ ਬੈਂਕ ਦੇ ਅੱਗੇ ਬਰਸਾਤੀ ਪਾਣੀ ਭਰ ਜਾਣ ਨਾਲ ਲੋਕਾਂ ਨੂੰ ਬੈਂਕ 'ਚ ਜਾਣ 'ਚ ਭਾਰੀ ਪ੍ਰੇਸ਼ਾਨੀ ਹੋ ਰਹੀ ਹੈ | ਲੋਕਾਂ ਨੇ ਦੱਸਿਆ ਕਿ ਰਾਸ਼ਟਰੀ ਰਾਜ ਮਾਰਗ ਨੰਬਰ 9 ਨੂੰ ਚਾਰ ...

ਪੂਰੀ ਖ਼ਬਰ »

ਗੜਿਆਂ ਨਾਲ ਕਰੰਡ ਹੋਈ ਨਰਮੇ ਦੀ ਫ਼ਸਲ ਵਾਹੁਣ ਲਈ ਮਜਬੂਰ ਹੋਏ ਕਿਸਾਨ

ਰਾਮਾਂ ਮੰਡੀ, 26 ਮਈ (ਤਰਸੇਮ ਸਿੰਗਲਾ)-ਬੀਤੇ ਦਿਨੀਂ ਕੁਦਰਤੀ ਆਫ਼ਤ ਗੜੇ, ਮੀਂਹ ਤੇ ਤੇਜ਼ ਹਵਾਵਾਂ ਨਾਲ ਨੇੜਲੇ ਪਿੰਡ ਰਾਮਸਰਾ ਵਿਖੇ ਦੂਜੀ ਵਾਰ ਕਰੰਡ ਹੋਈ ਨਰਮੇ ਕਪਾਹ ਦੀ ਫ਼ਸਲ ਮਜਬੂਰ ਹੋਏ ਕਿਸਾਨਾਂ ਨੇ ਟਰੈਕਟਰਾਂ ਨਾਲ ਵਾਹ ਦਿੱਤੀ | ਪਿੰਡ ਰਾਮਸਰਾ ਦੇ ਕਿਸਾਨਾਂ ...

ਪੂਰੀ ਖ਼ਬਰ »

ਦੁਕਾਨਾਂ ਅੱਗੇ ਸੜਕਾਂ 'ਤੇ ਖੜ੍ਹਦੇ ਆਟੋ ਰਿਕਸ਼ਿਆਂ ਤੋਂ ਦੁਕਾਨਦਾਰ ਪ੍ਰੇਸ਼ਾਨ

ਰਾਮਾਂ ਮੰਡੀ, 26 ਮਈ (ਤਰਸੇਮ ਸਿੰਗਲਾ)-ਸ਼ਹਿਰ ਨੇੜੇ ਲੱਗੀ ਗੁਰੂ ਗੋਬਿੰਦ ਸਿੰਘ ਰਿਫਾਇਨਰੀ 'ਚ ਕੰਮ ਕਰਦੇ ਹਜ਼ਾਰਾਂ ਪ੍ਰਵਾਸੀ ਮਜ਼ਦੂਰਾਂ ਦੀ ਆਵਾਜਾਈ ਲਈ ਦਿਨੋਂ ਦਿਨ ਆਟੋ ਰਿਕਸ਼ਿਆਂ ਦੀ ਗਿਣਤੀ ਵਧਦੀ ਜਾ ਰਹੀ ਹੈ ਪਰ ਆਟੋ ਰਿਕਸ਼ਾ ਖੜ੍ਹੇ ਕਰਨ ਲਈ ਸ਼ਹਿਰ ਅੰਦਰ ਕੋਈ ...

ਪੂਰੀ ਖ਼ਬਰ »

ਭਾਜਪਾ ਆਗੂ ਰਜਿੰਦਰ ਸਿੰਘ ਦੇਸੂਜੋਧਾ ਵਲੋਂ ਧੰਨਵਾਦੀ ਦੌਰਾ

ਕਾਲਾਂਵਾਲੀ, 26 ਮਈ (ਭੁਪਿੰਦਰ ਪੰਨੀਵਾਲੀਆ)-ਹਲਕਾ ਕਾਲਾਂਵਾਲੀ ਤੋਂ ਭਾਜਪਾ ਦੇ ਪ੍ਰਤੀਨਿਧੀ ਰਜਿੰਦਰ ਸਿੰਘ ਦੇਸੂਜੋਧਾ ਵਲੋਂ ਭਾਜਪਾ ਵਰਕਰਾਂ ਨਾਲ ਹਲਕਾ ਕਾਲਾਂਵਾਲੀ ਦੇ ਪਿੰਡਾਂ ਦਾ ਧੰਨਵਾਦੀ ਦੌਰਾ ਕਰ ਕੇ ਸੁਨੀਤਾ ਦੁੱਗਲ ਦੀ ਜਿੱਤ ਲਈ ਧੰਨਵਾਦ ਕੀਤਾ | ਇਸ ਮੌਕੇ ...

ਪੂਰੀ ਖ਼ਬਰ »

ਕਿਸਾਨ ਆਗੂ ਸੁਖਪਾਲ ਸਿੰਘ ਜਵੰਧਾ ਨੂੰ ਸ਼ਰਧਾਂਜਲੀਆਂ ਭੇਟ

ਰਾਮਾਂ ਮੰਡੀ, 26 ਮਈ (ਅਮਰਜੀਤ ਸਿੰਘ ਲਹਿਰੀ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਵਿੱਤ ਸਕੱਤਰ ਸਵ. ਸੁਖਪਾਲ ਸਿੰਘ ਜਵੰਧਾ ਦੀ ਅੰਤਿਮ ਅਰਦਾਸ ਨ ਮਿਤ ਰੱਖੇ ਸਹਿਜ ਪਾਠ ਦੇ ਭੋਗ ਉਨ੍ਹਾਂ ਦੇ ਜੱਦੀ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਪਾਏ ਗਏ | ਅੰਤਿਮ ਅਰਦਾਸ ...

ਪੂਰੀ ਖ਼ਬਰ »

ਐਕਟਿਵਾ ਸਵਾਰ ਔਰਤ ਤੇ 3 ਮੋਟਰਸਾਈਕਲ ਸਵਾਰ ਸੜਕ ਹਾਦਸੇ ਦੇ ਹੋਏ ਸ਼ਿਕਾਰ

ਬਠਿੰਡਾ, 26 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਬਠਿੰਡਾ ਸ਼ਹਿਰ 'ਚ ਵੱਖ-ਵੱਖ ਥਾਂਈ ਵਾਪਰੇ ਸੜਕ ਹਾਦਸਿਆਂ 'ਚ ਇਕ ਐਕਟਿਵਾ ਸਵਾਰ ਔਰਤ ਤੇ 3 ਮੋਟਰਸਾਈਕਲ ਸਵਾਰਾਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਮਿਲੀ ਹੈ | ਜ਼ਖ਼ਮੀਆਂ ਦੀ ਹਾਲਤ ਖ਼ਤਰੇ ਤੋਂ ਬਾਹਰ ਦੱਸੀ ਜਾਂਦੀ ਹੈ | ਜਾਣਕਾਰੀ ...

ਪੂਰੀ ਖ਼ਬਰ »

ਯੂਥ ਕਲੱਬ ਬੀੜ ਬਹਿਮਣ ਦੀ 9 ਮੈਂਬਰੀ ਕਾਰਜਕਾਰਨੀ ਦਾ ਗਠਨ

ਬਠਿੰਡਾ, 26 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਬਾਬਾ ਰਾਮ ਸਿੰਘ ਜੀ ਯੂਥ ਕਲੱਬ ਬੀੜ ਬਹਿਮਣ ਸਬੰਧਤ ਯੁਵਕ ਸੇਵਾਵਾਂ ਵਿਭਾਗ, ਬਠਿੰਡਾ ਦੀ 9 ਮੈਂਬਰੀ ਕਾਰਜਕਾਰਨੀ ਦਾ ਗਠਨ ਕਰ ਦਿੱਤਾ ਗਿਆ | ਕਲੱਬ ਦੇ ਸਰਪ੍ਰਸਤ ਅੰਗਰੇਜ਼ ਸਿੰਘ ਪੰਚ ਤੇ ਇਸਲਾਮ ਸਿੰਘ ਸਾਬਕਾ ਕਲੱਬ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਵਲੋਂ ਹਫ਼ਤਾਵਾਰੀ ਗੁਰਮਤਿ ਸਮਾਗਮ

ਤਲਵੰਡੀ ਸਾਬੋ, 26 ਮਈ (ਰਣਜੀਤ ਸਿੰਘ ਰਾਜੂ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰ ਕੇ ਸ਼ੁਰੂ ਕੀਤੀ ਗਈ ਗੁਰਮਤਿ ਪ੍ਰਚਾਰ ਲਹਿਰ ਤੇ ਹਫ਼ਤਾਵਾਰੀ ...

ਪੂਰੀ ਖ਼ਬਰ »

ਢਪਾਲੀ ਦੀ ਸੰਗਤ ਵਲੋਂ ਸ੍ਰੀ ਹਜ਼ੂਰ ਸਾਹਿਬ ਲਈ ਕਣਕ ਦਾ ਟਰਾਲਾ ਰਵਾਨਾ

ਭਾਈਰੂਪਾ, 26 ਮਈ (ਵਰਿੰਦਰ ਲੱਕੀ)-ਪਿੰਡ ਢਪਾਲੀ ਦੀ ਸੰਗਤ ਵਲੋਂ ਪਿੰਡ ਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਸ੍ਰੀ ਹਜ਼ੂਰ ਸਾਹਿਬ ਨੰਦੇੜ ਦੇ ਲੰਗਰਾਂ ਲਈ ਸੰਤ ਬਾਬਾ ਨਿਧਾਨ ਸਿੰਘ ਗੁਰਦੁਆਰਾ ਸਾਹਿਬ ਲਈ ਕਣਕ ਦਾ ਇਕ ਟਰਾਲਾ ਰਵਾਨਾ ਕੀਤਾ | ਸੇਵਾਦਾਰ ਸਵਿੰਦਰ ਸਿੰਘ ...

ਪੂਰੀ ਖ਼ਬਰ »

ਸਾਬਕਾ ਚੇਅਰਮੈਨ ਮਲੂਕਾ ਵਲੋਂ ਸਿਰੀਏਵਾਲਾ ਦੇ ਆਗੂਆਂ ਨਾਲ ਬੈਠਕ

ਭਗਤਾ ਭਾਈਕਾ, 26 ਮਈ (ਸੁਖਪਾਲ ਸਿੰਘ ਸੋਨੀ)-ਸ਼ੋ੍ਰਮਣੀ ਅਕਾਲੀ ਦਲ ਯੂਥ ਵਿੰਗ ਦੇ ਸੀਨੀਅਰ ਆਗੂ ਤੇ ਜ਼ਿਲ੍ਹਾ ਪ੍ਰੀਸ਼ਦ ਬਠਿੰਡਾ ਦੇ ਸਾਬਕਾ ਚੇਅਰਮੈਨ ਗੁਰਪ੍ਰੀਤ ਸਿੰਘ ਮਲੂਕਾ ਦੀ ਅਗਵਾਈ ਹੇਠ ਪਿੰਡ ਸਿਰੀਏਵਾਲਾ ਵਿਖੇ ਬੈਠਕ ਹੋਈ | ਬੈਠਕ 'ਚ ਪਿੰਡ ਪੱਧਰ ਦੇ ਸਮੂਹ ...

ਪੂਰੀ ਖ਼ਬਰ »

ਊਸ਼ਾ ਜਿੰਦਲ ਮਹਿਲਾ ਅਗਰਵਾਲ ਸਭਾ ਦੀ ਪ੍ਰਧਾਨ ਨਿਯੁਕਤ

ਗੋਨਿਆਣਾ, 26 ਮਈ (ਲਛਮਣ ਦਾਸ ਗਰਗ)-ਸਥਾਨਕ ਦੁਰਗਾ ਮੰਦਰ 'ਚ ਮਹਿਲਾ ਅਗਰਵਾਲ ਸਭਾ ਦਾ ਗਠਨ ਲਈ ਅਗਰਵਾਲ ਸਮਾਜ ਦੀਆਂ ਮਹਿਲਾਵਾਂ ਵਲੋਂ ਇਕੱਤਰਤਾ ਕੀਤੀ ਗਈ, ਜਿਸ 'ਚ ਸੁਰੇਸ਼ ਕੁਮਾਰ ਗੁਪਤਾ ਆਰਗੇਨਾਈਜ਼ਰ ਅਗਰਵਾਲ ਸਭਾ ਪੰਜਾਬ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਇਸ ...

ਪੂਰੀ ਖ਼ਬਰ »

ਹਰਸਿਮਰਤ ਦੀ ਜਿੱਤ ਦੀ ਖ਼ੁਸ਼ੀ 'ਚ ਲੱਡੂ ਵੰਡੇ

ਦਿਉਣ ਤੇ ਦਿਉਣ ਖ਼ੁਰਦ 'ਚ ਲੱਡੂ ਵੰਡੇ ਬੱਲੂਆਣਾ, 26 ਮਈ (ਗੁਰਨੈਬ ਸਾਜਨ)-ਬਠਿੰਡਾ ਤੋਂ ਅਕਾਲੀ-ਭਾਜਪਾ ਉਮੀਦਵਾਰ ਹਰਸਿਮਰਤ ਕੌਰ ਬਾਦਲ ਦੀ ਜਿੱਤ ਦੀ ਖ਼ੁਸ਼ੀ 'ਚ ਪਿੰਡ ਦਿਉਣ ਦੇ ਸੀਨੀਅਰ ਅਕਾਲੀ ਆਗੂ ਭੋਲਾ ਸਿੰਘ, ਗੁਰਚਰਨ ਸਿੰਘ ਬਰਾੜ, ਜਥੇਦਾਰ ਜਗਜੀਤ ਸਿੰਘ ਦਿਉਣ ...

ਪੂਰੀ ਖ਼ਬਰ »

ਯੂਨੀਵਰਸਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਅੰਤਰ ਸਦਨ ਮੁਕਾਬਲੇ

ਤਲਵੰਡੀ ਸਾਬੋ, 26 ਮਈ (ਰਵਜੋਤ ਸਿੰਘ ਰਾਹੀ)-ਸਥਾਨਕ ਯੂਨੀਵਰਸਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਅੰਤਰ ਸਦਨ ਮੁਕਾਬਲੇ ਕਰਵਾਏ ਗਏ | ਮੁਕਾਬਲਿਆਂ ਦੌਰਾਨ ਜੱਜ ਦੀ ਭੂਮਿਕਾ ਸਕੂਲ ਚੇਅਰਮੈਨ ਸੁਖਚੈਨ ਸਿੰਘ ਸਿੱਧੂ, ਪਿ੍ੰਸੀਪਲ ਮਨਜੀਤ ਕੌਰ ਸਿੱਧੂ, ਵਾਈਸ ...

ਪੂਰੀ ਖ਼ਬਰ »

ਰਾਮਸਰਾ ਸਕੂਲ ਦੇ ਅੱਵਲ ਰਹਿਣ ਵਾਲੇ ਵਿਦਿਆਰਥੀਆਂ ਦਾ ਸਨਮਾਨ

ਰਾਮਾਂ ਮੰਡੀ, 26 ਮਈ (ਅਮਰਜੀਤ ਸਿੰਘ ਲਹਿਰੀ)-ਪਿੰਡ ਰਾਮਸਰਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ 12ਵੀਂ ਤੇ 10ਵੀਂ ਜਮਾਤ 'ਚ ਅੱਵਲ ਰਹਿਣ ਵਾਲੇ ਵਿਦਿਆਰਥੀਆਂ ਨੂੰ ਸਕੂਲ ਪਿ੍ੰਸੀਪਲ ਵਿਨੋਦ ਕੁਮਾਰ ਨੇ ਤਗਮੇ ਪਾ ਕੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ | ਲੈਕਚਰਾਰ ...

ਪੂਰੀ ਖ਼ਬਰ »

ਰਣੀਕੇ ਵਲੋਂ ਹਲਕਾ ਰਾਮਪੁਰਾ ਫੂਲ ਦੇ ਵੋਟਰਾਂ ਦਾ ਧੰਨਵਾਦ

ਭਗਤਾ ਭਾਈਕਾ, 26 ਮਈ (ਸੁਖਪਾਲ ਸਿੰਘ ਸੋਨੀ)-ਵੋਟਰ ਰੱਬ ਦਾ ਰੂਪ ਹੈ, ਉਨ੍ਹਾਂ ਵਲੋਂ ਕੀਤਾ ਗਿਆ ਹਰ ਫ਼ੈਸਲਾ ਮੈਂ ਸਿਰ ਮੱਥੇ ਪ੍ਰਵਾਨ ਕਰਦਾ ਹੈ | ਅਕਾਲੀ ਦਲ ਤੇ ਭਾਜਪਾ ਹਾਈਕਮਾਂਡ ਅਤੇ ਲੋਕ ਸਭਾ ਹਲਕਾ ਫ਼ਰੀਦਕੋਟ ਦੇ ਵੋਟਰਾਂ ਦਾ ਮੈਂ ਹਮੇਸ਼ਾ ਰਿਣੀ ਰਹਾਂਗਾ | ਇਹ ...

ਪੂਰੀ ਖ਼ਬਰ »

ਭਾਈਰੂਪਾ ਵਿਖੇ ਸਦੀਕ ਦੀ ਜਿੱਤ ਦੀ ਖੁਸ਼ੀ 'ਚ ਵਰਕਰਾਂ ਨੇ ਵੰਡੇ ਲੱਡੂ

ਭਾਈਰੂਪਾ, 26 ਮਈ (ਵਰਿੰਦਰ ਲੱਕੀ)-ਹਲਕਾ ਫ਼ਰੀਦਕੋਟ ਤੋਂ ਕਾਂਗਰਸ ਪਾਰਟੀ ਦੇ ਜੇਤੂ ਉਮੀਦਵਾਰ ਜਨਾਬ ਮੁਹੰਮਦ ਸਦੀਕ ਦੀ ਜਿੱਤ ਦੀ ਖੁਸ਼ੀ ਨੂੰ ਸਾਂਝੀ ਕਰਦੇ ਹੋਏ ਕਸਬੇ ਦੇ ਕਾਂਗਰਸੀ ਆਗੂਆਂ ਵਲੋਂ ਸੀਨੀਅਰ ਕਾਂਗਰਸੀ ਆਗੂ ਬਹਾਦਰ ਸਿੰਘ ਸਿੱਧੂ ਦੀ ਅਗਵਾਈ 'ਚ ਲੱਡੂ ...

ਪੂਰੀ ਖ਼ਬਰ »

ਯਾਦਵਿੰਦਰਾ ਇੰਜੀਨੀਅਰਿੰਗ ਕਾਲਜ 'ਚ ਤਕਨੀਕੀ ਕੋਰਸਾਂ ਸਬੰਧੀ ਦਾਖ਼ਲੇ ਸ਼ੁਰੂ

ਤਲਵੰਡੀ ਸਾਬੋ, 26 ਮਈ (ਰਣਜੀਤ ਸਿੰਘ ਰਾਜੂ)-ਯਾਦਵਿੰਦਰਾ ਕਾਲਜ ਆਫ਼ ਇੰਜੀਨੀਅਰਿੰਗ ਐਾਡ ਟੈਕਨੌਲੋਜੀ 'ਚ ਆਗਾਮੀ ਵਿੱਦਿਅਕ ਸੈਸ਼ਨ ਲਈ ਵੱਖ-ਵੱਖ ਤਕਨੀਕੀ ਕੋਰਸਾਂ ਸਬੰਧੀ ਦਾਖ਼ਲੇ ਸ਼ੁਰੂ ਹੋ ਗਏ ਹਨ | ਉਕਤ ਜਾਣਕਾਰੀ ਕਾਲਜ ਦੇ ਮੁਖੀ ਡਾ: ਹਜ਼ੂਰ ਸਿੰਘ ਨੇ ਇਥੋਂ ਜਾਰੀ ...

ਪੂਰੀ ਖ਼ਬਰ »

ਚਾਉਕੇ ਸਕੂਲ ਦੇ ਪਿ੍ੰਸੀਪਲ ਦਾ ਵਿਭਾਗ ਵਲੋਂ ਸਨਮਾਨ

ਚਾਉਕੇ, 26 ਮਈ (ਮਨਜੀਤ ਸਿੰਘ ਘੜੈਲੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚਾਉਕੇ ਦੇ ਪਿ੍ੰਸੀਪਲ ਬਲਜਿੰਦਰ ਸਿੰਘ ਸਿੱਧੂ ਦਾ ਪਿਛਲੇ ਦਿਨੀਂ ਪੰਜਾਬ ਸਕੂਲ ਸਿੱਖਿਆ ਬੋਰਡ ਸੈਸ਼ਨ 2018-19 ਦੀਆਂ 10ਵੀਂ ਤੇ 12ਵੀਂ ਜਮਾਤਾਂ ਦੇ ਚੰਗੇ ਪ੍ਰਦਰਸ਼ਨ ਵਾਲੇ ਸਕੂਲ ਮੁਖੀਆਂ ਦੇ ਮੁਹਾਲੀ ...

ਪੂਰੀ ਖ਼ਬਰ »

ਅੱਖਾਂ ਦੇ ਕੈਂਪ 'ਚ 250 ਮਰੀਜ਼ਾਂ ਦੀ ਜਾਂਚ

ਕਾਲਾਂਵਾਲੀ, 26 ਮਈ (ਭੁਪਿੰਦਰ ਪੰਨੀਵਾਲੀਆ)-ਪਿੰਡ ਝੋਰੜਰੋਹੀ 'ਚ ਸ੍ਰੀ ਤਾਰਾ ਬਾਬਾ ਚੈਰੀਟੇਬਲ ਟਰੱਸਟ ਸਿਰਸਾ ਵਲੋਂ ਸਮਾਜ ਸੇਵਕ ਪ੍ਰਗਟ ਸਿੰਘ ਭੀਵਾਂ ਦੀ ਅਗਵਾਈ 'ਚ ਸਰਕਾਰੀ ਹਾਈ ਸਕੂਲ 'ਚ ਮੁਫ਼ਤ ਅੱਖਾਂ ਦਾ ਜਾਂਚ ਕੈਂਪ ਲਾਇਆ ਗਿਆ | ਕੈਂਪ 'ਚ ਅੱਖਾਂ ਦੇ ਮਾਹਿਰ ਡਾ: ...

ਪੂਰੀ ਖ਼ਬਰ »

ਜੀ. ਜੀ. ਐਸ. ਪੀ. ਐਸ. ਜੋਗੇਵਾਲਾ ਵਿਖੇ ਸੈਮੀਨਾਰ

ਸੀਂਗੋ ਮੰਡੀ, 26 ਮਈ, (ਪਿ੍ੰਸ ਸੌਰਭ ਗਰਗ)-ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜੋਗੇਵਾਲਾ ਵਿਖੇ ਐਸ. ਐਚ. ਐਸ. ਸੰਸਥਾ ਦੀ ਤਰਫ਼ੋਂ ਗਿਆਨੀ ਦਿਲਬਾਗ ਸਿੰਘ ਜੂਨੀਅਰ ਡਵਾਈਨ ਲਾਇਨ ਲੈਕਚਰ ਦੇਣ ਲਈ ਉਚੇਚੇ ਤੌਰ 'ਤੇ ਪਹੁੰਚੇ | ਜਿਨ੍ਹਾਂ ਨੇ ਵਿਦਿਆਰਥੀਆਂ ...

ਪੂਰੀ ਖ਼ਬਰ »

ਅਸੀਰ ਸਕੂਲ ਨੂੰ ਝੂਲੇ ਤੇ ਖੇਡ ਸਮੱਗਰੀ ਭੇਟ

ਕਾਲਾਂਵਾਲੀ, 26 ਮਈ (ਭੁਪਿੰਦਰ ਪੰਨੀਵਾਲੀਆ)-ਪਿੰਡ ਅਸੀਰ ਦੇ ਸਰਕਾਰੀ ਮਿਡਲ ਸਕੂਲ ਦੀਆਂ ਪ੍ਰਾਇਮਰੀ ਤੇ ਮਿਡਲ ਜਮਾਤਾਂ ਲਈ ਗੁਰੂ ਗੋਬਿੰਦ ਸਿੰਘ ਰਿਫ਼ਾਈਨਰੀ ਵਲੋਂ ਵੱਖ-ਵੱਖ ਤਰ੍ਹਾਂ ਦੇ ਝੂਲੇ ਤੇ ਹੋਰ ਖੇਡਾਂ ਸਮਗਰੀ ਦਾਨ ਵਜੋਂ ਦਿੱਤੀ ਗਈ | ਸਕੂਲ ਦੇ ਮੁੱਖ ਅਧਿਆਪਕ ...

ਪੂਰੀ ਖ਼ਬਰ »

ਆਂਗਣਵਾੜੀ ਹੈਲਪਰ ਦਾ ਸਨਮਾਨ

ਭਾਈਰੂਪਾ, 26 ਮਈ (ਵਰਿੰਦਰ ਲੱਕੀ)-ਪਿੰਡ ਆਦਮਪੁਰਾ ਵਿਖੇ ਬਲਾਕ ਭਗਤਾ ਦੀਆਂ ਸਮੂਹ ਆਂਗਣਵਾੜੀ ਵਰਕਰਜ਼/ ਹੈਲਪਰਜ਼ ਯੂਨੀਅਨ ਪੰਜਾਬ (ਹਰਗੋਬਿੰਦ ਕੌਰ) ਵਲੋਂ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸ਼ਿੰਦਰਪਾਲ ਕੌਰ ਦਿਆਲਪੁਰਾ ਭਾਈਕਾ ਦੀ ਅਗਵਾਈ 'ਚ ਕਰਵਾਏ ਸਾਦੇ ਪਰ ...

ਪੂਰੀ ਖ਼ਬਰ »

ਬੀ. ਕੇ. ਯੂ. ਵਲੋਂ ਜ਼ਿਲ੍ਹਾ ਪੱਧਰੀ ਧਰਨੇ ਦੀਆਂ ਤਿਆਰੀਆਂ ਸਬੰਧੀ ਬੈਠਕ

ਭਗਤਾ ਭਾਈਕਾ, 26 ਮਈ (ਸੁਖਪਾਲ ਸਿੰਘ ਸੋਨੀ)-ਪੰਜਾਬ ਦੀਆਂ 7 ਕਿਸਾਨ ਸੰਘਰਸ਼ਸ਼ੀਲ ਜਥੇਬੰਦੀਆਂ ਦੇ ਸੱਦੇ ਅਨੁਸਾਰ ਜ਼ਿਲ੍ਹਾ ਹੈੱਡ ਕੁਆਰਟਰ 'ਤੇ ਦਿੱਤੇ ਜਾ ਰਹੇ ਇਕ ਰੋਜ਼ਾ ਧਰਨੇ ਦੀ ਤਿਆਰੀ ਸਬੰਧੀ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਹਿਮ ਬੈਠਕ ਹੋਈ | ਬੈਠਕ ...

ਪੂਰੀ ਖ਼ਬਰ »

ਈ-ਸਕੂਲ ਦੇ ਮਾਲਕ ਨੇ ਪੰਜ ਹੋਰ ਵਿਦਿਆਰਥੀਆਂ ਦੀ ਪੜ੍ਹਾਈ ਦੀ ਲਈ ਜ਼ਿੰਮੇਵਾਰੀ

ਬਠਿੰਡਾ, 26 ਮਈ (ਕੰਵਲਜੀਤ ਸਿੰਘ ਸਿੱਧੂ)-ਈ-ਸਕੂਲ ਦੇ ਮਾਲਕ ਰੁਪਿੰਦਰ ਸਿੰਘ ਸਰਸੂਆ ਸਮਾਜ ਭਲਾਈ ਦੇ ਕੰਮਾਂ 'ਚ ਵੱਧ-ਚੜ ਕੇ ਹਿੱਸਾ ਲੈਂਦੇ ਹਨ | ਉਨ੍ਹਾਂ ਵਲੋਂ 5 ਹੋਰ ਲੋੜਵੰਦ ਛੋਟੇ ਬੱਚਿਆਂ ਦੀ ਪੜ੍ਹਾਈ ਦੀ ਜ਼ਿੰਮੇਵਾਰੀ ਲਈ ਗਈ ਹੈ | ਇਸ ਤੋਂ ਪਹਿਲਾ ਵੀ ਉਹ ਪੂਰੀ ...

ਪੂਰੀ ਖ਼ਬਰ »

ਬੀ. ਕੇ. ਯੂ. ਡਕੌਾਦਾ ਵਲੋਂ ਜਸਪਾਲ ਸਿੰਘ ਕਤਲ ਕਾਂਡ ਦੇ ਦੋਸ਼ੀ ਪੁਲਿਸ ਅਧਿਕਾਰੀਆਂ ਿਖ਼ਲਾਫ਼ ਕਾਰਵਾਈ ਦੀ ਮੰਗ

ਲਹਿਰਾ ਮੁਹੱਬਤ, 26 ਮਈ (ਭੀਮ ਸੈਨ ਹਦਵਾਰੀਆ)-ਬੀ. ਕੇ. ਯੂ. ਏਕਤਾ (ਡਕੌਾਦਾ) ਨੇ ਨੌਜਵਾਨ ਜਸਪਾਲ ਸਿੰਘ ਨੂੰ ਸੀ. ਆਈ. ਏ. (ਜਲਾਦਖਾਨਾ) ਫ਼ਰੀਦਕੋਟ ਵਿਖੇ ਤਸ਼ੱਦਦ ਕਰ ਕੇ ਕਤਲ ਕਰਨ ਤੋਂ ਬਾਅਦ ਅੱਗੇ ਲਾਸ਼ ਨੂੰ ਨਹਿਰ 'ਚ ਸੁੱਟ ਕੇ ਖ਼ੁਰਦ-ਬੁਰਦ ਕਰਨ ਦੇ ਵਹਿਸ਼ੀ ਕਾਰੇ ਦੀ ਸਖ਼ਤ ...

ਪੂਰੀ ਖ਼ਬਰ »

ਮੁਲਾਜ਼ਮਾਂ ਨੂੰ ਬੰਧਕ ਬਣਾਉਣ ਵਾਲਿਆਂ ਿਖ਼ਲਾਫ਼ ਮੰਗ ਨੂੰ ਲੈ ਕੇ ਯੂਨੀਅਨ ਆਗੂਆਂ ਦੀ ਮੀਟਿੰਗ

ਤਲਵੰਡੀ ਸਾਬੋ, 26 ਮਈ (ਰਣਜੀਤ ਸਿੰਘ ਰਾਜੂ)-ਪਿੰਡ ਮਾਹੀਨੰਗਲ 'ਚ ਪਿੰਡ ਦੇ ਕੁਝ ਲੋਕਾਂ ਵਲੋਂ ਬਿਜਲੀ ਮੁਲਾਜ਼ਮਾਂ ਨੂੰ ਬੰਧਕ ਬਣਾਉਣ ਤੇ ਸਰਕਾਰੀ ਗੱਡੀ ਸਮੇਤ ਅਗਵਾ ਦੀ ਕੋਸ਼ਿਸ਼ ਦੇ ਕਥਿਤ ਦੋਸ਼ ਲਾਉਂਦਿਆਂ ਟੈਕਨੀਕਲ ਸਰਵਿਸ ਯੂਨੀਅਨ ਦੇ ਆਗੂਆਂ ਦੀ ਇਕ ਮੀਟਿੰਗ ...

ਪੂਰੀ ਖ਼ਬਰ »

ਧਰਨਿਆਂ ਦੀਆਂ ਤਿਆਰੀਆਂ ਨੂੰ ਲੈ ਕੇ ਮੀਟਿੰਗ

ਭੁੱਚੋ ਮੰਡੀ, 26 ਮਈ (ਬਿੱਕਰ ਸਿੰਘ ਸਿੱਧੂ)-7 ਸੰਘਰਸ਼ਸੀਲ ਕਿਸਾਨ ਜਥੇਬੰਦੀਆਂ ਵਲੋਂ 31 ਮਈ ਨੂੰ ਪੰਜਾਬ ਦੇ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਅੱਗੇ ਲਾਏ ਜਾ ਰਹੇ ਧਰਨਿਆਂ ਦੀ ਤਿਆਰੀ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਬਠਿੰਡਾ ਦੀ ਮੀਟਿੰਗ ਚੱਕ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX