ਤਾਜਾ ਖ਼ਬਰਾਂ


ਕੋਰੋਨਾ ਸੰਕਟ : ਫ਼ਿਰੋਜ਼ਪੁਰ ਕੇਂਦਰੀ ਜੇਲ੍ਹ ਵਿਚੋਂ 64 ਕੈਦੀ,ਹਵਾਲਾਤੀ ਕੀਤੇ ਰਿਹਾਅ
. . .  11 minutes ago
ਫ਼ਿਰੋਜ਼ਪੁਰ 28 ਮਾਰਚ (ਗੁਰਿੰਦਰ ਸਿੰਘ)- ਵਿਸ਼ਵ ਭਰ ਵਿਚ ਦਹਿਸ਼ਤ ਮਚਾ ਰਹੇ ਕਰੋਨਾ ਵਾਇਰਸ ਦੇ ਕਾਰਨ ਪੰਜਾਬ ਸਰਕਾਰ ਵੱਲੋਂ ਰਾਜ ਦੀਆਂ ਜੇਲ੍ਹਾਂ ਵਿਚ ਕੈਦੀਆਂ ਦੀ ਗਿਣਤੀ ਘਟਾਉਣ ਦੇ ਲਏ ਫ਼ੈਸਲੇ ...
ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਵੱਲੋਂ 25 ਲੱਖ ਰੁਪਏ ਜਾਰੀ
. . .  about 1 hour ago
ਜਲੰਧਰ 28 ਮਾਰਚ { ਚਿਰਾਗ਼ ਸ਼ਰਮਾ } - ਕੋਰੋਨਾ ਵਾਇਰਸ ਦੇ ਮੱਦੇ ਨਜ਼ਰ ਜ਼ਿਲ੍ਹੇ ਵੱਲ ਸਹਾਇਤਾ ਦਾ ਹੱਥ ਵਧਾਉਂਦਿਆਂ ਲੋਕ ਸਭਾ ਮੈਂਬਰ ਜਲੰਧਰ ਚੌਧਰੀ ਸੰਤੋਖ ਸਿੰਘ ਵੱਲੋਂ ਐੱਮ.ਪੀ.ਲੈਡ ਵਿਚੋਂ 25 ਲੱਖ ਰੁਪਏ ਦੇਣ ਦੀ ...
ਕੋਵਿਡ 19 : ਲੋਕਾਂ ਨੂੰ ਰਾਹਤ ਪਹੁੰਚਾਉਣ ਲਈ 70 ਕਰੋੜ ਰੁਪਏ ਹੋਰ ਮਨਜ਼ੂਰ - ਮਨਪ੍ਰੀਤ ਸਿੰਘ ਬਾਦਲ
. . .  about 1 hour ago
ਬਠਿੰਡਾ, 28 ਮਾਰਚ (ਅੰਮ੍ਰਿਤਪਾਲ ਸਿੰਘ ਵਲਾਣ)- ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਦੱਸਿਆ ਹੈ ਕਿ ਸੂਬਾ ਸਰਕਾਰ ਨੇ ਰਾਜ ਦੇ ਜ਼ਿਲਿਆਂ ਵਿਚ ਕੋਵਿਡ 19 ਬਿਮਾਰੀ ਨਾਲ ਨਜਿੱਠਣ ਅਤੇ ਲੋਕਾਂ ਦੀ ਮਦਦ ਲਈ 70 ਕਰੋੜ ਰੁਪਏ ਦੀ ...
ਪਿੰਡ ਅਕਾਲਗੜ੍ਹ ਦੇ ਲੋਕਾਂ ਨੇ ਆਪ ਹੀ ਪਿੰਡ ਕੀਤਾ ਸੀਲ
. . .  about 1 hour ago
ਸ੍ਰੀ ਮੁਕਤਸਰ ਸਾਹਿਬ, 28 ਮਾਰਚ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਅਕਾਲਗੜ੍ਹ ਦੀ ਪੰਚਾਇਤ ਅਤੇ ਨੌਜਵਾਨਾਂ ਨੇ ਲੋਕਾਂ ਦੇ ਸਹਿਯੋਗ ਨਾਲ ਪਿੰਡ ਨੂੰ ਆਉਣ ਵਾਲੇ ਸਾਰੇ ਰਸਤੇ ਬੰਦ ਕਰਕੇ ਸੀਲ ਕਰ ...
ਬਲਾਕਾਂ ਸ਼ਾਹਕੋਟ ਤੇ ਲੋਹੀਆਂ 'ਚ ਸਿਹਤ ਵਿਭਾਗ ਨੇ 438 ਵਿਅਕਤੀ ਨੂੰ ਕੀਤਾ ਇਕਾਂਤਵਾਸ
. . .  about 1 hour ago
ਸ਼ਾਹਕੋਟ, 28 ਮਾਰਚ (ਏ.ਐੱਸ. ਸਚਦੇਵਾ)- ਸਬ ਡਵੀਜ਼ਨ ਸ਼ਾਹਕੋਟ ਅਧੀਨ ਪੈਂਦੇ ਬਲਾਕ ਸ਼ਾਹਕੋਟ ਅਤੇ ਲੋਹੀਆਂ 'ਚ 3 ਮਰੀਜ਼ ਸ਼ੱਕੀ ਪਾਏ ਗਏ ਸਨ, ਜਿਨ੍ਹਾਂ ਦੀ ਰਿਪੋਰਟ ਨੈਗੇਟਿਵ ਆਉਣ ਤੋਂ ਬਾਅਦ ਵੀ ਪ੍ਰਸ਼ਾਸਨ ਪੂਰੀ ਤਰਾਂ ਚੌਕਸ ...
ਅਮਰ ਸਿੰਘ ਨੇ ਤਿੰਨ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਐਮ.ਪੀ ਲੈਡ ਫੰਡ ਵਰਤਣ ਲਈ ਦਿੱਤੇ ਅਧਿਕਾਰ
. . .  about 1 hour ago
ਰਾਏਕੋਟ , 28 ਮਾਰਚ (ਸੁਸ਼ੀਲ) ਕੋਰੋਨਾ ਵਾਇਰਸ ਦੇ ਵੱਧਦੇ ਕਹਿਰ ਨੂੰ ਰੋਕਣ ਲਈ ਲੋਕਸਭਾ ਹਲਕਾ ਫਤਿਹਗੜ੍ਹ ਸਾਹਿਬ ...
ਜੰਮੂ-ਕਸ਼ਮੀਰ ਤੋਂ ਰੋਜ਼ੀ-ਰੋਟੀ ਕਮਾਉਣ ਪੰਜਾਬ ਆਏ ਸੈਂਕੜੇ ਪਠਾਨ ਕਰਫਿਊ 'ਚ ਫਸੇ
. . .  about 1 hour ago
ਬੁਢਲਾਡਾ, 28 ਮਾਰਚ (ਸਵਰਨ ਸਿੰਘ ਰਾਹੀ) - ਪਿਛਲੀ 22 ਮਾਰਚ ਤੋਂ ਦੇਸ਼ ਭਰ ਅੰਦਰ ਲਾਗੂ ਕੀਤੀ ਤਾਲਾਬੰਦੀ ਅਤੇ ਪੰਜਾਬ ਅੰਦਰ ਕਰਫਿਊ ਦੇ ਚਲਦਿਆਂ ਜਿਥੇ ਇਸ ਖੇਤਰ ਦੇ ਕੁਝ ਲੋਕ ਪੰਜਾਬ ਦੇ ਹੋਰਨਾਂ ਸ਼ਹਿਰਾਂ ਤੇ ਹੋਰਨਾਂ ਸੂਬਿਆਂ ...
ਕੋਰੋਨਾ ਵਾਈਸ ਦੇ ਚੱਲਦੇ ਕੈਬਨਿਟ ਮੰਤਰੀ ਨੇ ਕੀਤੀ ਉੱਚ ਅਧਿਕਾਰੀਆਂ ਨਾਲ ਬੈਠਕ
. . .  about 1 hour ago
ਗੁਰੂ ਹਰਸਹਾਏ, 28 ਮਾਰਚ (ਕਪਿਲ ਕੰਧਾਰੀ)- ਦੇਸ਼ ਭਰ 'ਚ ਫੈਲੀ ਕੋਰੋਨਾ ਵਾਇਰਸ ਦੀ ਭਿਆਨਕ ਬਿਮਾਰੀ ਨੂੰ ਚੱਲਦਿਆਂ 31 ਮਾਰਚ ਤੱਕ ਕਰਫ਼ਿਊ ਦਾ ਐਲਾਨ
ਪਿੰਡ ਫ਼ਤਿਹਗੜ੍ਹ ਸ਼ੁਕਰਚੱਕ ਦੇ ਜਵਾਨਾਂ ਨੇ ਚੁੱਕਿਆ ਪਿੰਡ ਨੂੰ ਵਾਇਰਸ ਮੁਕਤ ਕਰਨ ਦਾ ਮੋਰਚਾ
. . .  about 1 hour ago
ਅੰਮ੍ਰਿਤਸਰ 28 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)- ਭਾਵੇਂ ਪੰਜਾਬ ਸਰਕਾਰ ਇਸ ਸੰਕਟ ਦੀ ਘੜੀ ਹਰੇਕ ਲੋੜਵੰਦ ਤੱਕ ਪਹੁੰਚਣ ਦੀ ਕੋਸ਼ਿਸ਼ ...
ਹਲਕਾ ਮਹਿਲ ਕਲਾਂ 'ਚ ਦਵਾਈਆਂ ਦੀ ਹੋਮ ਡਲਿਵਰੀ ਸ਼ੁਰੂ
. . .  about 2 hours ago
ਮਹਿਲ ਕਲਾਂ, 28 ਮਾਰਚ (ਗੁਰਪ੍ਰੀਤ ਸਿੰਘ ਅਣਖੀ)-ਕਰੋਨਾ ਵਾਇਰਸ ਦੇ ਖ਼ਤਰਨਾਕ ਪ੍ਰਭਾਵ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਵੱਲੋਂ ਲਗਾਏ ਕਰਫ਼ਿਊ....
ਪ੍ਰਧਾਨ ਮੰਤਰੀ ਮੋਦੀ ਦੀ ਮੁਹਿੰਮ ਨੂੰ ਮਿਲਿਆ ਅਕਸ਼ੈ ਕੁਮਾਰ ਦਾ ਸਾਥ, ਦਾਨ ਕੀਤੇ 25 ਕਰੋੜ ਰੁਪਏ
. . .  about 2 hours ago
ਮੁੰਬਈ, 28 ਮਾਰਚ- ਕੋਰੋਨਾ ਵਾਇਰਸ ਦਾ ਪ੍ਰਭਾਵ ਦੁਨੀਆ ਭਰ 'ਚ ਲਗਾਤਾਰ ਵਧਦਾ ਹੀ ਜਾ ਰਿਹਾ ਹੈ। ਕੋਰੋਨਾ ਪੀੜਤਾਂ ਦੀ ਸਹਾਇਤਾ ਲਈ ਪ੍ਰਧਾਨ ਮੰਤਰੀ ਨਰਿੰਦਰ ...
ਫ਼ਾਜ਼ਿਲਕਾ 'ਚ ਕੋਰੋਨਾ ਦਾ ਇਕ ਹੋਰ ਸ਼ੱਕੀ ਮਾਮਲਾ ਆਇਆ ਸਾਹਮਣੇ
. . .  about 2 hours ago
ਫ਼ਾਜ਼ਿਲਕਾ, 28 ਮਾਰਚ (ਪ੍ਰਦੀਪ ਕੁਮਾਰ)-ਫ਼ਾਜ਼ਿਲਕਾ ਜ਼ਿਲੇ ਵਿਚ ਕੋਰੋਨਾ ਵਾਇਰਸ ਦਾ ਇਕ ਹੋਰ ਸ਼ੱਕੀ ਮਰੀਜ਼ ਸਾਹਮਣੇ...
ਜ਼ਿਲ੍ਹਾ ਹੁਸ਼ਿਆਰਪੁਰ 'ਚ ਕੱਲ੍ਹ ਮੈਡੀਕਲ ਸਟੋਰ ਖੋਲ੍ਹਣ ਦੀ ਛੋਟ
. . .  about 2 hours ago
ਗੜ੍ਹਸ਼ੰਕਰ, 28 ਮਾਰਚ (ਧਾਲੀਵਾਲ)-ਐੱਸ.ਡੀ.ਐੱਮ. ਗੜ੍ਹਸ਼ੰਕਰ ਹਰਬੰਸ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਮੈਜਿਸਟ੍ਰੇਟ ਹੁਸ਼ਿਆਰਪੁਰ ਅਪਨੀਤ ਰਿਆਤ ...
ਆਪਣੇ ਵਤਨ ਪਰਤਣ ਲਈ ਅਟਾਰੀ ਸਰਹੱਦ ਪਹੁੰਚੇ ਪਾਕਿਸਤਾਨੀ ਸ਼ਹਿਰੀਆਂ ਦੇ ਰਹਿਣ ਅਤੇ ਖਾਣ ਪੀਣ ਦਾ ਕੀਤਾ ਗਿਆ ਪ੍ਰਬੰਧ
. . .  about 2 hours ago
ਅਟਾਰੀ, 28 ਮਾਰਚ( ਰੁਪਿੰਦਰਜੀਤ ਸਿੰਘ ਭਕਨਾ)- ਕੋਰੋਨਾ ਵਾਇਰਸ ਦੇ ਚੱਲਦਿਆਂ ਭਾਰਤ ਸਰਕਾਰ ਵੱਲੋਂ ਅਟਾਰੀ ਵਾਹਘਾ ਸਰਹੱਦ ਨੂੰ ਸੀਲ ਕੀਤੇ ਜਾਣ...
ਡੀ.ਐੱਸ.ਪੀ ਥਿੰਦ ਨੇ ਪਿੰਡਾਂ ਦੇ ਲੋੜਵੰਦ ਲੋਕਾਂ ਦੇ ਘਰਾਂ 'ਚ ਪਹੁੰਚਾਇਆ ਰਾਸ਼ਨ
. . .  about 2 hours ago
ਸ਼ਾਹਕੋਟ, 28 ਮਾਰਚ (ਦਲਜੀਤ ਸਚਦੇਵਾ)- ਪੰਜਾਬ 'ਚ ਕੋਰੋਨਾ ਵਾਇਰਸ ਕਾਰਨ ਲਗਾਏ ਗਏ ਕਰਫ਼ਿਊ ਦੌਰਾਨ ਪੁਲਿਸ ਪ੍ਰਸ਼ਾਸਨ ਵੱਲੋਂ ਲੋੜਵੰਦ ਲੋਕਾਂ ਦੇ ਘਰਾਂ ਤੱਕ...
ਬਲਜੀਤ ਸਿੰਘ ਗਿੱਲ ਨੇ ਮਾਰਕੀਟ ਕਮੇਟੀ ਘਨੌਰ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ
. . .  about 2 hours ago
ਕੋਰੋਨਾ ਵਾਇਰਸ ਦੇ ਚੱਲਦਿਆਂ ਰੇਲਵੇ ਸਟੇਸ਼ਨਾਂ 'ਤੇ ਖੜੀਆਂ ਰੇਲਗੱਡੀਆਂ ਨੂੰ ਹੀ ਆਈਸੋਲੇਸ਼ਨ ਵਾਰਡਾਂ 'ਚ ਕੀਤਾ ਗਿਆ ਤਬਦੀਲ
. . .  about 2 hours ago
ਅਫ਼ਗਾਨੀ ਸਿੱਖਾਂ ਦੀ ਸੁਰੱਖਿਆ ਲਈ ਠੋਸ ਕਦਮ ਚੁੱਕੇ ਅਫ਼ਗ਼ਾਨ ਸਰਕਾਰ - ਭਾਈ ਲੌਂਗੋਵਾਲ
. . .  about 2 hours ago
ਬਾਬਾ ਜੀਵਨ ਸਿੰਘ ਵੈੱਲਫੇਅਰ ਸੁਸਾਇਟੀ ਵੱਲੋਂ ਲੋੜਵੰਦਾਂ ਲਈ ਲੰਗਰ ਦੀ ਸੇਵਾ ਸ਼ੁਰੂ
. . .  about 3 hours ago
ਸੂਬੇ 'ਚ ਕੋਰੋਨਾ ਵਾਇਰਸ ਦੇ 195 ਸ਼ੱਕੀ ਮਰੀਜ਼ ਨੈਗੇਟਿਵ ਪਾਏ ਗਏ : ਬਲਵੀਰ ਸਿੰਘ ਸਿੱਧੂ
. . .  about 3 hours ago
ਪੰਚਾਇਤੀ ਫ਼ੰਡਾਂ 'ਚੋਂ ਰੋਜ਼ਾਨਾ ਦਿਹਾੜੀਦਾਰਾਂ ਅਤੇ ਲੋੜਵੰਦਾਂ ਲਈ ਦਵਾਈਆਂ ਅਤੇ ਭੋਜਨ ਖ਼ਰੀਦ ਸਕਦੀਆਂ ਹਨ ਗ੍ਰਾਮ ਪੰਚਾਇਤਾਂ
. . .  about 3 hours ago
ਪੰਜਾਬ 'ਚ ਅੱਜ ਕੋਰੋਨਾ ਵਾਇਰਸ ਦਾ ਕੋਈ ਨਵਾਂ ਮਾਮਲਾ ਨਹੀਂ ਆਇਆ ਸਾਹਮਣੇ
. . .  about 3 hours ago
ਬਰਨਾਲਾ ਵਿਖੇ ਸਵੇਰੇ 6 ਵਜੇ ਤੋਂ 9 ਵਜੇ ਤੱਕ ਖੁੱਲ੍ਹਣਗੀਆਂ ਕੈਮਿਸਟ ਦੀਆਂ ਦੁਕਾਨਾਂ ਅਤੇ ਲੈਬਾਰਟਰੀਆਂ
. . .  about 3 hours ago
ਲੋਕਾਂ ਨਾਲ ਦੁਰਵਿਵਹਾਰ ਕਰਨ ਦੇ ਦੋਸ਼ਾਂ ਹੇਠ ਥਾਣਾ ਕਰਤਾਰਪੁਰ ਦੇ ਮੁਖੀ ਪੁਸ਼ਪ ਬਾਲੀ ਨੂੰ ਤੁਰੰਤ ਪ੍ਰਭਾਵ ਨਾਲ ਕੀਤਾ ਗਿਆ ਲਾਈਨ ਹਾਜ਼ਰ
. . .  about 3 hours ago
ਡਾਈਓਸਿਸ ਆਫ਼ ਜਲੰਧਰ ਦੇ ਸਾਰੇ ਹੀ ਕਾਨਵੈਂਟ ਸਕੂਲ ਆਈਸੋਲੇਸ਼ਨ ਵਾਰਡ ਬਣਨ ਲਈ ਤਿਆਰ
. . .  about 4 hours ago
ਥਾਣਾ ਸ਼ੰਭੂ ਦੇ ਸਹਿਯੋਗ ਨਾਲ ਜੇ.ਐੱਸ.ਡਬਲਿਊ. ਨੇ 400 ਪਰਿਵਾਰਾਂ ਦੇ ਘਰ ਪਹੁੰਚਾਇਆ ਰਾਸ਼ਨ
. . .  about 4 hours ago
ਸ਼ਾਹਕੋਟ 'ਚ ਪ੍ਰਵਾਸੀ ਭਾਰਤੀਆਂ ਨੇ ਕਰੀਬ 300 ਲੋੜਵੰਦ ਲੋਕਾਂ ਨੂੰ ਵੰਡਿਆ ਰਾਸ਼ਨ
. . .  about 4 hours ago
ਜਲੰਧਰ ਜ਼ਿਲ੍ਹੇ ’ਚ ਸ਼ੱਕੀ ਵਿਅਕਤੀਆਂ ਦੇ ਖੂਨ ਦੇ ਲਏ ਗਏ ਸੈਂਪਲ
. . .  about 4 hours ago
ਧਰਮਸੋਤ ਨੇ ਪੰਜਾਬ ਦੇ ਨਿਵੇਕਲੇ ਪਿੰਡ ਅਗੇਤਾ ਦਾ ਕੀਤਾ ਦੌਰਾ ਪਿੰਡ ਵਾਸੀਆਂ ਨੇ ਆਪਣੇ ਤੌਰ ਤੇ ਪੂਰੇ ਪਿੰਡ ਨੂੰ ਕੀਤਾ ਲਾਕਡਾਊਨ
. . .  about 5 hours ago
ਜ਼ਿਲ੍ਹੇ ਦੀ ਪ੍ਰਮੁੱਖ ਸਬਜ਼ੀ ਮੰਡੀ ਵਿਚ ਕੱਲ ਤੱਕ ਆਮ ਵਾਂਗ ਹੋਵੇਗੀ ਸਪਲਾਈ
. . .  about 5 hours ago
ਜ਼ਿਲ੍ਹਾ ਜਲੰਧਰ ’ਚ ਆਮ ਲੋਕਾਂ ਦੀਆਂ ਲੋੜਾਂ ਨੂੰ ਮੁੱਖ ਰੱਖਦੇ ਹੋਏ ਨਵੀਆਂ ਹਦਾਇਤਾਂ ਜਾਰੀ
. . .  about 5 hours ago
ਰਾਧਾ ਸੁਆਮੀ ਸਤਸੰਗ ਘਰ ਤੋਂ ਲੰਗਰ ਬਣਾਉਣ ਦੀ ਸੇਵਾ ਹੋਈ ਸ਼ੁਰੂ
. . .  about 5 hours ago
ਵਿੱਤ ਮੰਤਰੀ ਦੇ ਹੁਕਮਾਂ 'ਤੇ ਫਲ ਸਬਜੀ ਦੀ ਵਿਕਰੀ ਲਈ ਰੇਟ ਲਿਸਟ ਹੋਈ ਜਾਰੀ
. . .  about 5 hours ago
ਚੰਡੀਗੜ੍ਹ ਦੇ ਕਰਫ਼ਿਊ ’ਚ ਰੋਜ਼ਾਨਾ ਢਿੱਲ ਨੂੰ ਚੁਣੌਤੀ, ਨੋਟਿਸ ਜਾਰੀ
. . .  about 5 hours ago
ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਦੇ ਚੌਗਿਰਦੇ ਤੇ ਆਸ ਪਾਸ ਕਰਵਾਇਆ ਜਾ ਰਹੀ ਹੈ ਸੈਨੇਟਾਇਜ਼ਰ ਸਪਰੇਅ
. . .  about 5 hours ago
ਉੱਘੇ ਗਾਇਕ ਰਣਜੀਤ ਬਾਵਾ ਨੇ ਲੋੜਵੰਦਾਂ ਨੂੰ ਵੰਡੀਆਂ ਰਸਦਾਂ
. . .  about 6 hours ago
ਪੁਲਿਸ ਵਲੋਂ ਫ਼ੈਕਟਰੀ ਮਜ਼ਦੂਰਾਂ ਦੀ 95 ਲੱਖ ਦੀ ਅਦਾਇਗੀ ਨੂੰ ਯਕੀਨੀ ਬਣਾਇਆ
. . .  about 6 hours ago
ਬੰਗਾ 'ਚ ਇੱਕ ਸੌ ਵੀਹ ਕੇਸ ਨੈਗੇਟਿਵ ਆਏ
. . .  about 6 hours ago
ਉੱਚ ਅਧਿਕਾਰੀਆਂ ਨੇ ਰਜਿੰਦਰਾਂ ਹਸਪਤਾਲ ’ਚ ਕੋਰੋਨਾਵਾਇਰਸ ਸਬੰਧੀ ਤਿਆਰੀਆਂ ਦਾ ਲਿਆ ਜਾਇਜ਼ਾ
. . .  about 6 hours ago
ਲੋੜਵੰਦਾਂ ਨੂੰ ਲੰਗਰ ਵਰਤਾਉਣ ਪੁੱਜੇ ਲੌਂਗੋਵਾਲ
. . .  about 6 hours ago
ਦਿਹਾਤੀ ਖੇਤਰ ਦੇ ਡੀਜ਼ਲ ਅਤੇ ਪੈਟਰੋਲ ਬੰਦ ਹੋਣ ਕਰਕੇ ਕਿਸਾਨਾਂ ਲਈ ਬਣੀ ਵੱਡੀ ਮੁਸ਼ਕਿਲ
. . .  about 6 hours ago
ਬਲਬੀਰ ਸਿੰਘ ਸਿੱਧੂ ਵੱਲੋਂ ਨਵਾਂਸ਼ਹਿਰ ’ਚ ਮੀਟਿੰਗ
. . .  about 6 hours ago
ਬੰਦ ਏ.ਟੀ.ਐਮੱ ਬਣੇ ਲੋਕਾਂ ਲਈ ਪਰੇਸ਼ਾਨੀ ਦਾ ਕਾਰਨ
. . .  about 7 hours ago
ਕਰਫਿਊ ਚ ਮਿਲੀ ਢਿੱਲ ਦੇ ਚੱਲਦਿਆਂ ਲੋਕਾਂ ਦੀ ਵੱਡੀ ਭੀੜ ਮੈਡੀਕਲ ਸਟੋਰਾਂ ਤੇ ਲੱਗੀ
. . .  about 7 hours ago
ਮਾਹਿਲਪੁਰ ’ਚ ਸ਼ੱਕੀ ਮਰੀਜ਼ਾਂ ਦੀ ਗਿਣਤੀ 16 ਹੋਈ
. . .  about 5 hours ago
ਸਬਜ਼ੀ ਉਤਪਾਦਕ ਕਿਸਾਨਾਂ ਨੂੰ ਵੱਡਾ ਆਰਥਿਕ ਨੁਕਸਾਨ ਹੋਣ ਦਾ ਡਰ
. . .  about 7 hours ago
ਕੋਰੋਨਾਵਾਇਰਸ ਕਾਰਨ ਕੇਰਲ ’ਚ ਪਹਿਲੀ ਮੌਤ
. . .  about 7 hours ago
ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਰਾਜ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਹਦਾਇਤਾਂ ਜਾਰੀ
. . .  about 7 hours ago
ਮਾਹਿਲਪੁਰ ਹਲਕੇ ਚ 2 ਸ਼ੱਕੀ ਮਰੀਜ ਸਾਹਮਣੇ ਆਏ
. . .  about 7 hours ago
ਕੋਰੋਨਾ ਵਾਇਰਸ ਦੀ ਰੋਕਥਾਮ ਲਈ ਡਿਊਟੀਆਂ ਕਰ ਰਹੇ ਐਨ.ਆਰ.ਐਚ.ਐਮ. ਮੁਲਾਜ਼ਮਾਂ ਨੂੰ ਸਰਕਾਰ ਸਿਹਤ ਬੀਮਾ ਅਤੇ ਹੋਰ ਸਿਹਤ ਸਹੂਲਤਾਂ ਪ੍ਰਦਾਨ ਕਰੇ- ਸੂਬਾ ਪ੍ਰਧਾਨ
. . .  about 7 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 13 ਜੇਠ ਸੰਮਤ 551

ਕਪੂਰਥਲਾ / ਫਗਵਾੜਾ

ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਸੰਘਰਸ਼ ਤੇਜ਼ ਕਰਨ ਦੀ ਚਿਤਾਵਨੀ

ਸੁਲਤਾਨਪੁਰ ਲੋਧੀ, 26 ਮਈ (ਥਿੰਦ, ਹੈਪੀ, ਸੋਨੀਆ)- ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੀ ਮੀਟਿੰਗ ਜ਼ੋਨ ਪ੍ਰਧਾਨ ਜਥੇਦਾਰ ਪਰਮਜੀਤ ਸਿੰਘ ਖ਼ਾਲਸਾ ਦੀ ਅਗਵਾਈ ਹੇਠ ਖ਼ਾਲਸਾ ਫਾਰਮ ਵਿਖੇ ਹੋਈ | ਇਸ ਮੌਕੇ ਇਕੱਤਰ ਕਿਸਾਨਾਂ ਨੇ ਚੋਣਾਂ ਤੋਂ ਬਾਅਦ ਕਿਸਾਨੀ ਮੰਗਾਂ ਨੂੰ ਲੈ ਕੇ ਕੀਤੇ ਜਾਣ ਵਾਲੇ ਅਗਲੇ ਸੰਘਰਸ਼ ਸਬੰਧੀ ਵਿਚਾਰ ਵਟਾਂਦਰਾ ਕੀਤਾ | ਇਸ ਮੌਕੇ ਕਮੇਟੀ ਨੇ ਮਤਾ ਪਾਸ ਕਰਦਿਆਂ ਪੰਜਾਬ ਅੰਦਰ ਪ੍ਰਾਈਵੇਟ ਸਕੂਲ ਤੇ ਹਸਪਤਾਲਾਂ ਵਲੋਂ ਕੀਤੀ ਜਾ ਰਹੀ ਲੋਕਾਂ ਦੀ ਅੰਨ੍ਹੇਵਾਹ ਲੁੱਟ ਵਿਰੁੱਧ ਆਵਾਜ਼ ਉਠਾਉਣ ਦਾ ਫ਼ੈਸਲਾ ਕੀਤਾ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸੂਬਾਈ ਖ਼ਜ਼ਾਨਚੀ ਗੁਰਲਾਲ ਸਿੰਘ ਨੇ ਕਿਹਾ ਕਿ ਜਥੇਬੰਦੀ ਵਲੋਂ 1 ਜੂਨ ਤੋਂ ਝੋਨੇ ਦੀ ਲਵਾਈ ਸ਼ੁਰੂ ਕੀਤੀ ਜਾ ਰਹੀ ਹੈ | ਜੇਕਰ ਕਿਸੇ ਵੀ ਪ੍ਰਸ਼ਾਸਨਿਕ ਅਧਿਕਾਰੀ ਨੇ ਇਸ ਵਿਚ ਦਖ਼ਲ ਅੰਦਾਜੀ ਕੀਤੀ ਤਾਂ ਉਸ ਦਾ ਘਿਰਾਓ ਕੀਤਾ ਜਾਵੇਗਾ | ਇਸ ਮੌਕੇ ਉਨ੍ਹਾਂ ਨੇ ਚਿਤਾਵਨੀ ਦਿੰਦਿਆਂ ਕੇਂਦਰ ਸਰਕਾਰ ਨੂੰ ਕਿਹਾ ਕਿ ਜੇਕਰ ਕਿਸਾਨੀ ਮੰਗਾਂ ਤੇ ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਨੂੰ ਲੈ ਕੇ ਸਰਕਾਰ ਸੰਜੀਦਾ ਨਾ ਹੋਈ ਤਾਂ ਆਉਣ ਵਾਲੇ ਸਮੇਂ ਵਿਚ ਸਾਰੀਆਂ ਕਿਸਾਨ ਜਥੇਬੰਦੀਆਂ ਦਿੱਲੀ ਵਿਖੇ ਸੰਸਦ ਦਾ ਘਿਰਾਓ ਕਰਨਗੀਆਂ | ਇਸ ਮੌਕੇ ਕਮੇਟੀ ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਪਿਛਲੇ ਦਿਨੀਂ ਚੰਡੀਗੜ੍ਹ ਵਿਖੇ ਰਾਜ ਭਵਨ ਦੇ ਘਿਰਾਓ ਸਮੇਂ ਹੋਏ ਲਾਠੀਚਾਰਜ ਮੌਕੇ ਜ਼ਖ਼ਮੀ ਹੋਏ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਜਾਵੇ | ਇਸ ਮੌਕੇ ਮੁਖ਼ਤਿਆਰ ਸਿੰਘ, ਜਸਵੰਤ ਸਿੰਘ, ਲਖਵਿੰਦਰ ਸਿੰਘ, ਬਲਵਿੰਦਰ ਸਿੰਘ, ਸਰਵਨ ਸਿੰਘ, ਵਿੱਕੀ ਜੈਨਪੁਰ, ਪਰਮਜੀਤ ਸਿੰਘ ਜੱਬੋਵਾਲ, ਕੁਲਵਿੰਦਰ ਸਿੰਘ ਆਦਿ ਹਾਜ਼ਰ ਸਨ |

ਗੁਰਦੁਆਰਾ ਸ਼ਹੀਦ ਗੰਜ ਵਿਖੇ ਸਾਲਾਨਾ ਜੋੜ ਮੇਲਾ ਕਰਵਾਇਆ

ਫਗਵਾੜਾ, 26 ਮਈ (ਅਸ਼ੋਕ ਕੁਮਾਰ ਵਾਲੀਆ)- ਫਗਵਾੜਾ ਦੇ ਗੁਰਦੁਆਰਾ ਸ਼ਹੀਦ ਗੰਜ ਸਕੀਮ ਨੰਬਰ 3 ਵਿਖੇ ਸਾਲਾਨਾ ਜੋੜ ਮੇਲਾ ਸ਼ਰਧਾ ਪੂਰਵਕ ਸੰਪੰਨ ਹੋਇਆ | ਮੇਲੇ ਦੇ ਆਖ਼ਰੀ ਦਿਨ 13 ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਉਪਰੰਤ ਖੁੱਲੇ੍ਹ ਪੰਡਾਲ ਵਿਚ ਧਾਰਮਿਕ ਦੀਵਾਨ ਸਜੇ, ...

ਪੂਰੀ ਖ਼ਬਰ »

ਮਾਂਗੇਵਾਲ ਦਾ ਸਾਲਾਨਾ ਮੇਲਾ 29 ਨੂੰ

ਢਿਲਵਾਂ, 26 ਮਈ (ਸੁਖੀਜਾ, ਪਲਵਿੰਦਰ)– ਬਾਬਾ ਮਾਮਦੀਨ ਮੇਲਾ ਪ੍ਰਬੰਧਕ ਕਮੇਟੀ ਮਾਂਗੇਵਾਲ ਵਲੋਂ ਸਮੂਹ ਪਿੰਡ ਵਾਸੀਆਂ ਤੇ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਸਾਲਾਨਾ ਜੋੜ ਮੇਲਾ 29 ਮਈ ਨੂੰ ਬਾਬਾ ਮਾਮਦੀਨ ਜੀ ਦੇ ਪਵਿੱਤਰ ਅਸਥਾਨ ਤੇ ਸ਼ਰਧਾਪੂਰਵਕ ਕਰਵਾਇਆ ਜਾ ...

ਪੂਰੀ ਖ਼ਬਰ »

ਪਿੰਡ ਮਲਕਪੁਰ ਵਿਖੇ ਸਾਲਾਨਾ ਮੇਲਾ ਕੱਲ੍ਹ ਤੋਂ

ਖਲਵਾੜਾ, 26 ਮਈ (ਮਨਦੀਪ ਸਿੰਘ ਸੰਧੂ)- ਪਿੰਡ ਮਲਕਪੁਰ ਵਿਖੇ ਪੀਰ ਬਾਬਾ ਬੂਟੇ ਸ਼ਾਹ ਤੇ ਪੀਰ ਬਾਬਾ ਮਸਤਾਨ ਸ਼ਾਹ ਦਾ ਭਾਰੀ ਜੋੜ ਮੇਲਾ 28 ਤੇ 29 ਮਈ ਨੂੰ ਕਰਵਾਇਆ ਜਾ ਰਿਹਾ ਹੈ, ਜਿਸ ਵਿਚ 28 ਮਈ ਨੂੰ ਦੁਪਹਿਰ 1 ਵਜੇ ਝੰਡੇ ਦੀ ਰਸਮ ਹੋਵੇਗੀ ਤੇ ਰਾਤ ਨੂੰ ਕੱਵਾਲੀਆਂ ਅਤੇ ਨਕਲਾਂ ...

ਪੂਰੀ ਖ਼ਬਰ »

ਮੋਟਰ ਦੇ ਕਮਰੇ 'ਚੋਂ ਜਨਰੇਟਰ ਤੇ ਤੇਲ ਚੋਰੀ

ਕਪੂਰਥਲਾ, 26 ਮਈ (ਸਡਾਨਾ)- ਮੋਟਰ ਦੇ ਕਮਰੇ ਵਿਚੋਂ ਤੇਲ ਤੇ ਜਨਰੇਟਰ ਚੋਰੀ ਕਰਨ ਦੇ ਮਾਮਲੇ ਸਬੰਧੀ ਥਾਣਾ ਕੋਤਵਾਲੀ ਪੁਲਿਸ ਨੇ ਅਣਪਛਾਤੇ ਚੋਰਾਂ ਵਿਰੁੱਧ ਕੇਸ ਦਰਜ ਕਰ ਲਿਆ ਹੈ | ਆਪਣੀ ਸ਼ਿਕਾਇਤ ਵਿਚ ਹਰਜੀਤ ਸਿੰਘ ਵਾਸੀ ਭੰਡਾਲ ਬੇਟ ਨੇ ਦੱਸਿਆ ਕਿ ਬੀਤੇ ਦਿਨ ਅਣਪਛਾਤੇ ...

ਪੂਰੀ ਖ਼ਬਰ »

ਕੈਪੀਟੋਲ ਹਸਪਤਾਲ ਨੇ ਮਨਾਈ ਕਾਮਯਾਬੀ ਦੀ 5ਵੀਂ ਵਰ੍ਹੇਗੰਢ

ਜਲੰਧਰ, 26 ਮਈ (ਐੱਮ.ਐੱਸ. ਲੋਹੀਆ)- ਉੱਤਰੀ ਭਾਰਤ ਦੇ ਲੋਕਾਂ ਨੂੰ ਅਤਿ-ਆਧੁਨਿਕ ਤਕਨੀਕ ਅਤੇ ਵਿਸ਼ਵ ਪੱਧਰ ਦੀਆਂ ਸਹੂਲਤਾਂ ਦੇ ਨਾਲ ਕੈਂਸਰ ਦਾ ਇਲਾਜ ਮੁਹੱਈਆ ਕਰਵਾਉਣ ਵਾਲੇ ਕੈਪੀਟੋਲ ਹਸਪਤਾਲ ਦੇ ਪ੍ਰਬੰਧਕਾਂ ਨੇ ਕਾਮਯਾਬੀ ਦੇ ਨਾਲ 5 ਸਾਲ ਪੂਰੇ ਹੋ ਜਾਣ 'ਤੇ ਵਿਸ਼ੇਸ਼ ...

ਪੂਰੀ ਖ਼ਬਰ »

ਬਾਬਾ ਸ਼ੇਖ ਸਈਅਦ ਅਲੀ ਦੀ ਦਰਗਾਹ 'ਤੇ ਸਾਲਾਨਾ ਮੇਲਾ ਕਰਵਾਇਆ

ਭੁਲੱਥ, 26 ਮਈ (ਮਨਜੀਤ ਸਿੰਘ ਰਤਨ, ਸੁਖਜਿੰਦਰ ਸਿੰਘ ਮੁਲਤਾਨੀ)- ਇੱਥੋਂ ਨਜ਼ਦੀਕੀ ਪਿੰਡ ਅਖਾੜਾ ਵਿਖੇ ਬਾਬਾ ਸ਼ੇਖ਼ ਸਈਅਦ ਅਲੀ (ਸ਼ੇਖ ਸੱਦਾ) ਤੇ ਬੀਬੀ ਫਾਤਮਾ ਦਾ ਸਾਲਾਨਾ ਮੇਲਾ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਆ | ਪਹਿਲਾਂ ਸੇਵਾਦਾਰਾਂ ਤੇ ਪ੍ਰਬੰਧਕਾਂ ਵਲੋਂ ਪੀਰਾਂ ...

ਪੂਰੀ ਖ਼ਬਰ »

ਮਾਤਾ ਭੱਦਰਕਾਲੀ ਦੇ ਸਾਲਾਨਾ ਮੇਲੇ ਨੂੰ ਸਮਰਪਿਤ ਸ੍ਰੀ ਦੁਰਗਾ ਸਤੂਤੀ ਪਾਠ ਕਰਵਾਏ

ਕਪੂਰਥਲਾ, 26 ਮਈ (ਅਮਰਜੀਤ ਕੋਮਲ)- ਮਾਤਾ ਭੱਦਰਕਾਲੀ ਜੀ ਦਾ 72ਵਾਂ ਸਾਲਾਨਾ ਮੇਲਾ 29 ਤੇ 30 ਮਈ ਨੂੰ ਮਾਤਾ ਭੱਦਰਕਾਲੀ ਮੰਦਰ ਸ਼ੇਖੂਪੁਰ ਵਿਖੇ ਧੂਮਧਾਮ ਨਾਲ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਅੱਜ ਮੰਦਰ ਵਿਖੇ 1100 ਸ੍ਰੀ ਦੁਰਗਾ ਸਤੂਤੀ ਦੇ ਪਾਠ ਕਰਵਾਏ ਗਏ ਤੇ 12 ਵਜੇ ਭੋਗ ...

ਪੂਰੀ ਖ਼ਬਰ »

ਗੁਰਦੁਆਰਾ ਪਾਤਸ਼ਾਹੀ ਛੇਵੀਂ ਗੁਰਸਰ ਸਾਹਿਬ ਸੈਫ਼ਲਾਬਾਦ ਲਈ ਸਾਲਾਨਾ ਪੈਦਲ ਯਾਤਰਾ ਸਜਾਈ

ਕਪੂਰਥਲਾ, 26 ਮਈ (ਸਡਾਨਾ)- ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਪੈਦਲ ਯਾਤਰਾ ਗੁਰੂ ਕੀ ਲਾਡਲੀ ਫ਼ੌਜ ਸੇਵਕ ਸਭਾ ਦੇ ਉਪਰਾਲੇ ਨਾਲ ਸਟੇਟ ਗੁਰਦੁਆਰਾ ਸਾਹਿਬ ਤੋਂ ਸਜਾਈ ਗਈ | ਸ਼ੋ੍ਰਮਣੀ ਕਮੇਟੀ ਤੇ ਧਾਰਮਿਕ ਜਥੇਬੰਦੀਆਂ ਦੇ ...

ਪੂਰੀ ਖ਼ਬਰ »

ਸੜਕ ਹਾਦਸਿਆਂ 'ਚ ਦੋ ਪਰਿਵਾਰਾਂ ਦੇ ਪੰਜ ਮੈਂਬਰ ਜ਼ਖ਼ਮੀ

ਫਗਵਾੜਾ, 26 ਮਈ (ਹਰੀਪਾਲ ਸਿੰਘ)- ਫਗਵਾੜਾ ਵਿਖੇ ਹੋਏ ਵੱਖ-ਵੱਖ ਸੜਕ ਹਾਦਸਿਆਂ ਵਿਚ ਦੋ ਪਰਿਵਾਰਾਂ ਦੇ ਪੰਜ ਮੈਂਬਰ ਜਖ਼ਮੀ ਹੋ ਗਏ | ਪ੍ਰਾਪਤ ਜਾਣਕਾਰੀ ਦੇ ਅਨੁਸਾਰ ਜੀ. ਟੀ. ਰੋਡ 'ਤੇ ਮੁਹੱਲਾ ਸੰਤੋਖਪੁਰਾ ਦੇ ਨੇੜੇ ਸੜਕ ਪਾਰ ਕਰਦੇ ਮਾਂ ਪੁੱਤਰ ਨੂੰ ਇਕ ਮੋਟਰਸਾਈਕਲ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਗਿ੍ਫ਼ਤਾਰ

ਫਗਵਾੜਾ, 26 ਮਈ (ਹਰੀਪਾਲ ਸਿੰਘ)- ਸੀ. ਆਈ. ਏ. ਸਟਾਫ਼ ਫਗਵਾੜਾ ਦੀ ਟੀਮ ਨੇ 7 ਪੇਟੀਆਂ ਨਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਪ੍ਰਾਪਤ ਜਾਣਕਾਰੀ ਦੇ ਅਨੁਸਾਰ ਸੀ. ਆਈ. ਏ. ਸਟਾਫ਼ ਦੇ ਇੰਚਾਰਜ ਪਰਮਜੀਤ ਸਿੰਘ ਨੂੰ ਮੁਖ਼ਬਰ ਨੇ ਸੂਚਨਾ ਦਿੱਤੀ ਕਿ ...

ਪੂਰੀ ਖ਼ਬਰ »

ਗੱਲੇ 'ਚੋਂ ਪੈਸੇ ਚੋਰੀ

ਨਡਾਲਾ, 26 ਮਈ (ਮਾਨ)- ਪਿੰਡ ਰਾਏਪੁਰਅਰਾਈਆਂ ਵਿਖੇ ਦਿਨ ਦਿਹਾੜੇ ਕਿਸੇ ਹੋਰ ਨੇ ਦੁਕਾਨ ਦੇ ਗੱਲੇ ਵਿਚੋਂ ਪੈਸੇ ਚੋਰੀ ਕਰ ਲਏ | ਇਸ ਸਬੰਧੀ ਸਰਬਜੀਤ ਸਿੰਘ ਪੁੱਤਰ ਮੰਗਲ ਸਿੰਘ ਵਾਸੀ ਰਾਏਪੁਰਅਰਾਈਆਂ ਨੇ ਦੱਸਿਆ ਕਿ ਉਹ ਪਿੰਡ ਵਿਚ ਦੁਕਾਨ ਕਰਦਾ ਹੈ, ਬੀਤੀ ਸ਼ਾਮ ਜਦ ਕੁੱਝ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਗੌਰਵ ਵਲੋਂ ਚਾਰਟਰ ਨਾਈਟ ਸਮਾਗਮ

ਸੁਲਤਾਨਪੁਰ ਲੋਧੀ, 26 ਮਈ (ਨਰੇਸ਼ ਹੈਪੀ)- ਲਾਇਨਜ਼ ਦੇ ਸੇਵਾ ਨੂੰ ਸਾਰਥਿਕ ਕਰਨ ਦੇ ਸੰਦੇਸ਼ ਦੀ ਚਾਅ ਹਰ ਲਾਇਨ ਮੈਂਬਰ ਵਿਚ ਹੋਣੀ ਜ਼ਰੂਰੀ ਹੈ | ਇਹ ਸ਼ਬਦ ਲਾਇਨਜ਼ ਇੰਟਰਨੈਸ਼ਨਲ ਦੇ 321ਡੀ ਦੇ ਡਿਸਟਿ੍ਕਟ ਗਵਰਨਰ ਲਾਇਨ ਗੁਰਮੀਤ ਸਿੰਘ ਮੱਕੜ ਨੇ ਲਾਇਨਜ਼ ਕਲੱਬ ...

ਪੂਰੀ ਖ਼ਬਰ »

ਸੋਮ ਪ੍ਰਕਾਸ਼ ਦੀ ਜਿੱਤ 'ਤੇ ਸਤਪਾਲ ਲਹੌਰੀਆ ਨੇ ਲੱਡੂ ਵੰਡੇ

ਨਡਾਲਾ, 26 ਮਈ (ਮਾਨ)- ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਅਕਾਲੀ-ਭਾਜਪਾ ਦੇ ਸਾਾਝੇ ਉਮੀਦਵਾਰ ਸੋਮ ਪ੍ਰਕਾਸ਼ ਦੀ ਜਿੱਤ 'ਤੇ ਨਡਾਲਾ ਵਿਖੇ ਲੱਡੂ ਵੰਡੇ ਤੇ ਢੋਲ ਵਜਾ ਕੇ ਭੰਗੜੇ ਪਾ ਕੇ ਖ਼ੁਸ਼ੀ ਮਨਾਈ ਗਈ | ਇਸ ਸਬੰਧੀ ਸੀਨੀਅਰ ਭਾਜਪਾ ਆਗੂ ਪੰਡਿਤ ਸਤਪਾਲ ਲਹੌਰੀਆ ਨੇ ...

ਪੂਰੀ ਖ਼ਬਰ »

ਭਦਾਸ ਦੀ ਮੇਨ ਫਿਰਨੀ 'ਤੇ ਇੰਟਰਲੌਕ ਲਗਾਉਣ ਦਾ ਕੰਮ ਸ਼ੁਰੂ

ਬੇਗੋਵਾਲ, 26 ਮਈ (ਸੁਖਜਿੰਦਰ ਸਿੰਘ)- ਇੱਥੋਂ ਨੇੜਲੇ ਪਿੰਡ ਭਦਾਸ 'ਚ ਸਰਪੰਚ ਕੁਲਵਿੰਦਰ ਕੌਰ ਬਲਿਆਣੀਆ ਦੀ ਅਗਵਾਈ ਹੇਠ ਗੁਰਦੁਆਰਾ ਸਾਹਿਬ ਦੀ ਕਮੇਟੀ ਤੇ ਪੰਚਾਇਤ ਦੇ ਸਹਿਯੋਗ ਨਾਲ ਪਿੰਡ ਦੀ ਚੜ੍ਹਦੀ ਪੱਤੀ ਵਾਲੀ ਮੇਨ ਫਿਰਨੀ 'ਤੇ ਇੰਟਰਲੋਕ ਟਾਈਲਾਂ ਲਗਾਉਣ ਦਾ ਕੰਮ ...

ਪੂਰੀ ਖ਼ਬਰ »

ਰੋਟਰੀ ਕਲੱਬ ਸਮਾਜ ਸੇਵਾ ਦੇ ਖੇਤਰਾਂ 'ਚ ਆਪਣਾ ਯੋਗਦਾਨ ਪਾਉਂਦੀ ਹੈ- ਬਿ੍ਜੇਸ਼ ਸਿੰਘਾਲ

ਸੁਲਤਾਨਪੁਰ ਲੋਧੀ, 26 ਮਈ (ਨਰੇਸ਼ ਹੈਪੀ, ਥਿੰਦ)- ਰੋਟਰੀ ਇੰਟਰਨੈਸ਼ਨਲ ਸੰਸਾਰ ਦੀ ਸਭ ਤੋਂ ਵੱਡੀ ਸਮਾਜ ਸੇਵੀ ਸੰਸਥਾ ਹੈ ਜੋ ਵੱਖ-ਵੱਖ ਢੰਗਾਂ ਨਾਲ ਸਮਾਜ ਸੇਵਾ ਦੇ ਖੇਤਰਾਂ 'ਚ ਆਪਣਾ ਯੋਗਦਾਨ ਪਾਉਂਦੀ ਹੈ | ਇਹ ਸ਼ਬਦ ਰੋਟਰੀ ਡਿਸਟਿ੍ਕਟ 3070 ਦੇ ਗਵਰਨਰ ਰੋਟੇਰੀਅਨ ...

ਪੂਰੀ ਖ਼ਬਰ »

ਭਾਕਿਯੂ ਕਾਦੀਆਂ ਦੀ ਮੀਟਿੰਗ ਹੋਈ

ਢਿਲਵਾਂ, 26 ਮਈ (ਪ੍ਰਵੀਨ ਕੁਮਾਰ, ਗੋਬਿੰਦ ਸੁਖੀਜਾ)- ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਇਕ ਮੀਟਿੰਗ ਜ਼ਿਲ੍ਹਾ ਮੀਤ ਪ੍ਰਧਾਨ ਕਰਮ ਸਿੰਘ ਦੀ ਪ੍ਰਧਾਨਗੀ ਹੇਠ ਮਿਆਣੀ ਬਾਕਰਪੁਰ ਵਿਖੇ ਹੋਈ, ਜਿਸ ਵਿਚ ਉਨ੍ਹਾਂ ਕਿਸਾਨਾਂ ਨਾਲ ਸਬੰਧਿਤ ਮਸਲਿਆਂ ਉੱਪਰ ਖੁੱਲ ਕੇ ਵਿਚਾਰ ...

ਪੂਰੀ ਖ਼ਬਰ »

ਬਾਬਾ ਬਾਲਕ ਨਾਥ ਦੀ ਯਾਤਰਾ ਦੀ ਤਿਆਰੀ ਸਬੰਧੀ ਮੀਟਿੰਗ ਹੋਈ

ਸੁਲਤਾਨਪੁਰ ਲੋਧੀ, 26 ਮਈ (ਨਰੇਸ਼ ਹੈਪੀ)- ਸ੍ਰੀ ਸਿੱਧ ਬਾਬਾ ਬਾਲਕ ਨਾਥ ਦੀ ਸਾਲਾਨਾ ਯਾਤਰਾ ਸਬੰਧੀ ਤਿਆਰੀਆਂ ਨੂੰ ਲੈ ਕੇ ਇਕ ਵਿਸ਼ੇਸ਼ ਮੀਟਿੰਗ ਬੱਸ ਯਾਤਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਿੰਟਾ ਧੀਰ ਅਤੇ ਸ੍ਰੀ ਸਿੱਧ ਬਾਬਾ ਬਾਲਕ ਨਾਥ ਮੰਦਰ ਸ਼ਤਾਬਗੜ ਰੋਡ ਦੇ ...

ਪੂਰੀ ਖ਼ਬਰ »

ਪਿੰਡ ਦਮੂਲੀਆਂ ਦਾ ਦੋ ਦਿਨਾਂ ਸਭਿਆਚਾਰਕ ਮੇਲਾ ਸਮਾਪਤ

ਨਡਾਲਾ, 26 ਮਈ (ਮਾਨ)- ਪਿੰਡ ਦਮੂਲੀਆਂ ਵਿਖੇ ਪੀਰ ਬਾਬਾ ਚੱਕ ਸ਼ਾਹ ਕਾਲਾ ਕਲੱਬ ਵਲੋਂ, ਇਲਾਕੇ ਅਤੇ ਪਰਵਾਸੀ ਵੀਰਾਂ ਦੇ ਸਹਿਯੋਗ ਨਾਲ ਕਰਵਾਇਆ ਦੋ ਦਿਨਾਂ ਸਭਿਆਚਾਰਕ ਮੇਲਾ ਅਮਿੱਟ ਯਾਦਾਂ ਛੱਡਦਾ ਸੰਪੰਨ ਹੋ ਗਿਆ | ਮੋਹਨ ਸਿੰਘ ਖੱਖ ਦੀ ਸਰਪ੍ਰਸਤੀ ਹੇਠ ਕਰਵਾਏ ਇਸ ਮੇਲੇ ...

ਪੂਰੀ ਖ਼ਬਰ »

ਸੜਕਾਂ 'ਤੇ ਉੱਗੀ ਭੰਗ-ਬੂਟੀ ਦੇ ਰਹੀ ਹੈ ਹਾਦਸਿਆਂ ਨੂੰ ਸੱਦਾ

ਢਿਲਵਾਂ, 26 ਮਈ (ਸੁਖੀਜਾ, ਪ੍ਰਵੀਨ)- ਸਥਾਨਿਕ ਕਸਬਾ ਢਿਲਵਾਂ ਤੋਂ ਅੱਡਾ ਮਿਆਣੀ ਬਾਕਰਪੁਰ ਅਤੇ ਢਿਲਵਾਂ ਤੋਂ ਨਡਾਲਾ ਨੂੰ ਜਾਂਦਿਆਂ ਸੜਕਾਂ ਦੇ ਆਲੇ-ਦੁਆਲੇ ਭੰਗ-ਬੂਟੀ ਬਹੁਤ ਹੀ ਜ਼ਿਆਦਾ ਮਾਤਰਾ ਵਿਚ ਉੱਗੀ ਹੋਣ ਕਰਕੇ ਰੋਜ਼ਾਨਾ ਆਉਣ-ਜਾਣ ਵਾਲੇ ਮੁਸਾਫ਼ਰ ਤੇ ਇਲਾਕਾ ...

ਪੂਰੀ ਖ਼ਬਰ »

ਚੋਣਾਂ 'ਚ ਜਿੱਤ ਦਿਵਾ ਕੇ ਲੋਕਾਂ ਨੇ ਕਾਂਗਰਸ ਦੀਆਂ ਨੀਤੀਆਂ 'ਤੇ ਮੋਹਰ ਲਗਾਈ- ਕਾਂਗਰਸੀ ਆਗੂ

ਸੁਲਤਾਨਪੁਰ ਲੋਧੀ, 26 ਮਈ (ਨਰੇਸ਼ ਹੈਪੀ)- ਲੋਕ ਸਭਾ ਚੋਣਾਂ ਵਿਚ ਵੱਡੀ ਜਿੱਤ ਦਿਵਾ ਕੇ ਪੰਜਾਬ ਦੇ ਲੋਕਾਂ ਨੇ ਕਾਂਗਰਸ ਪਾਰਟੀ ਦੀਆਂ ਲੋਕ ਹਿਤੈਸ਼ੀ ਨੀਤੀਆਂ 'ਤੇ ਮੋਹਰ ਲਗਾਈ ਹੈ | ਇਹ ਸ਼ਬਦ ਕਾਂਗਰਸੀ ਆਗੂ ਸੁਖਵਿੰਦਰ ਸਿੰਘ ਸੌਾਦ, ਐਡਵੋਕੇਟ ਬਲਵਿੰਦਰ ਸਿੰਘ ਮੋਮੀ ਤੇ ...

ਪੂਰੀ ਖ਼ਬਰ »

ਸ੍ਰੀ ਚੰਦਰ ਵੈੱਲਫੇਅਰ ਸੁਸਾਇਟੀ ਦੀ ਮੀਟਿੰਗ ਹੋਈ

ਬੇਗੋਵਾਲ, 26 ਮਈ (ਸੁਖਜਿੰਦਰ ਸਿੰਘ)- ਬੀਤੇ ਕੱਲ੍ਹ ਕਪਿਲ ਹੋਟਲ ਬੇਗੋਵਾਲ 'ਚ ਸ੍ਰੀ ਚੰਦਰ ਵੈੱਲਫੇਅਰ ਸੁਸਾਇਟੀ ਬੇਗੋਵਾਲ ਦੀ ਮੀਟਿੰਗ ਬਲਵਿੰਦਰ ਸਿੰਘ ਬਿੱਟੂ ਦੀ ਅਗਵਾਈ ਹੇਠ ਹੋਈ, ਜਿਸ 'ਚ ਸੁਸਾਇਟੀ ਦੇ ਕੀਤੇ ਸਮਾਜ ਸੇਵੀ ਕੰਮਾਂ 'ਤੇ ਵਿਚਾਰ ਵਟਾਂਦਰਾ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਬਾਲੂ ਜਠੇਰਿਆਂ ਦਾ ਸਾਲਾਨਾ ਜੋੜ ਮੇਲਾ ਕਰਵਾਇਆ

ਫਗਵਾੜਾ, 26 ਮਈ (ਅਸ਼ੋਕ ਕੁਮਾਰ ਵਾਲੀਆ)- ਨੇੜਲੇ ਪਿੰਡ ਭਾਣੋਕੀ ਵਿਖੇ ਬਾਲੂ ਜਠੇਰਿਆਂ ਦਾ 26ਵਾਾ ਸਾਲਾਨਾ ਜੋੜ ਮੇਲਾ ਕਮੇਟੀ ਚੇਅਰਮੈਨ ਹਰਬਲਾਸ ਬਾਲੂ ਤੋਂ ਇਲਾਵਾ ਪਿ੍ਥੀ ਸਿੰਘ ਬਾਲੀ, ਤੇਜ ਰਾਜ ਪਟਵਾਰੀ, ਬੂਟਾ ਰਾਮ ਮੌਲੀ, ਜਗੀਰ ਸਿੰਘ ਤੇ ਚੰਦਰ ਸ਼ੇਖਰ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਅਨੀਮੀਆ ਮੁਕਤ ਭਾਰਤ ਮੁਹਿੰਮ ਤਹਿਤ ਸਿਖਲਾਈ ਕਰਵਾਈ

ਪੱਟੀ, 26 ਮਈ (ਅਵਤਾਰ ਸਿੰਘ ਖਹਿਰਾ)- ਸਿਵਲ ਸਰਜਨ ਡਾ. ਨਵਦੀਪ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫਸਰ ਡਾ: ਗੁਰਪ੍ਰੀਤ ਸਿੰਘ ਰਾਏ ਦੀ ਰਹਿਨੁਮਾਈ ਹੇਠ ਸੀ.ਐਚ.ਸੀ. ਘਰਿਆਲਾ ਵਿਖੇ ਅਨੀਮੀਆ ਮੁਕਤ ਭਾਰਤ ਮੁਹਿੰਮ ਤਹਿਤ ਸਿਖਲਾਈ ਗਈ ਜਿਸ ਵਿਚ ਬਲਾਕ ...

ਪੂਰੀ ਖ਼ਬਰ »

ਖੇਮਕਰਨ ਅੰਦਰ ਭਾਜਪਾ ਵਰਕਰਾਂ ਨੇ ਮੋਦੀ ਦੀ ਜਿੱਤ ਦੀ ਖੁਸ਼ੀ 'ਚ ਲੱਡੂ ਵੰਡੇ

ਖੇਮਕਰਨ, 26 ਮਈ (ਰਾਕੇਸ਼ ਬਿੱਲਾ)- ਦੇਸ਼ ਅੰਦਰ ਭਾਜਪਾ ਦੀ ਹੋਈ ਹੂੰਝਾ ਫੇਰ ਜਿੱਤ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦੁਬਾਰਾ ਦੇਸ਼ ਦੀ ਵਾਗਡੋਰ ਮਿਲਣ 'ਤੇ ਭਾਜਪਾ ਵਰਕਰ ਖੁਸ਼ੀ ਵਿਚ ਝੂਮ ਉਠੇ ਹਨ | ਦੇਸ਼ ਦੇ ਹਰ ਪਾਸੇ ਮੋਦੀ ਲਹਿਰ ਬਣਨ ਨੂੰ ਵਰਕਰਾਂ ਨੇ ਪ੍ਰਧਾਨ ...

ਪੂਰੀ ਖ਼ਬਰ »

ਹਲਕਾ ਖਡੂਰ ਸਾਹਿਬ ਦੇ ਲੋਕਾਂ ਨੇ ਵਿਰੋਧੀ ਪਾਰਟੀਆਂ ਨੂੰ ਪੂਰੀ ਤਰ੍ਹਾਂ ਨਕਾਰਿਆ- ਦੀਦਾਰ, ਸ਼ਾਹ

ਮੀਆਂਵਿੰਡ, 26 ਮਈ (ਗੁਰਪ੍ਰਤਾਪ ਸਿੰਘ ਸੰਧੂੇ) - ਲੋਕ ਸਭਾ ਹਲਕਾ ਖਡੂਰ ਸਾਹਿਬ ਦੇ ਲੋਕਾਂ ਨੇ ਵੋਟਾਂ ਦੌਰਾਨ ਵਿਰੋਧੀ ਪਾਰਟੀਆਂ ਨੂੰ ਪੂਰੀ ਤਰ੍ਹਾਂ ਨਕਾਰ ਦਿੱਤਾ ਹੈ, ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਰਪੰਚ ਦੀਦਾਰ ਸਿੰਘ ਮੀਆਂਵਿੰਡ ਅਤੇ ਸੰਮਤੀ ਮੈਂਬਰ ਤਜਿੰਦਰ ...

ਪੂਰੀ ਖ਼ਬਰ »

ਡਿੰਪਾ ਨੇ ਪੰਥਕ ਸੀਟ ਜਿੱਤ ਕੇ ਅਕਾਲੀ ਦਲ ਦੇ ਭਰਮ ਭੁਲੇਖੇ ਦੂਰ ਕੀਤੇ- ਹਰਜਿੰਦਰ ਸਿੰਘ

ਮੀਆਂਵਿੰਡ, 26 ਮਈ (ਗੁਰਪ੍ਰਤਾਪ ਸਿੰਘ ਸੰਧੂ)- ਲੰਮੇ ਸਮੇਂ ਤੋਂ ਪੰਥਕ ਮੰਨੀ ਜਾਣ ਵਾਲੀ ਲੋਕ ਸਭਾ ਹਲਕਾ ਖਡੂਰ ਸਾਹਿਬ ਦੀ ਸੀਟ ਡਿੰਪਾ ਨੇ ਵੱਡੀ ਲੀਡ ਨਾਲ ਜਿੱਤ ਕੇ ਅਕਾਲੀ ਦਲ ਦੇ ਸਾਰੇ ਭਰਮ ਭੁਲੇਖੇ ਦੂਰ ਕਰ ਦਿੱਤੇ ਹਨ | ਇਹ ਸ਼ਬਦ ਕਾਂਗਰਸ ਪਾਰਟੀ ਦੇ ਜਰਨਲ ਸਕੱਤਰ ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਕਮੇਟੀ ਦੀ ਇਕੱਤਰਤਾ ਹੋਈ

ਸਰਹਾਲੀ ਕਲਾਂ, 26 ਮਈ (ਅਜੈ ਸਿੰਘ ਹੁੰਦਲ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਕਾਮਾਗਾਟਾਮਾਰੂ ਜ਼ੋਨ ਸਰਹਾਲੀ ਦੀ ਇਕੱਤਰਤਾ ਗੁਰਦੁਆਰਾ ਸ਼ਹੀਦ ਬਾਬਾ ਰਾਜੂ ਸਿੰਘ ਸਰਹਾਲੀ ਵਿਖੇ ਕਿਸਾਨ ਆਗੂ ਅਜੀਤ ਸਿੰਘ ਚੰਬਾ ਤੇ ਨਛੱਤਰ ਸਿੰਘ ਕਰਮੂੰਵਾਲਾ ਦੀ ਪ੍ਰਧਾਨਗੀ ਹੇਠ ਹੋਈ | ...

ਪੂਰੀ ਖ਼ਬਰ »

ਦੀਨੇਵਾਲ ਦੀ ਪੰਚਾਇਤ ਡਿੰਪਾ ਨੂੰ ਵਧਾਈ ਦੇਣ ਪੁੱਜੀ

ਖਡੂਰ ਸਾਹਿਬ, 26 ਮਈ (ਰਸ਼ਪਾਲ ਸਿੰਘ ਕੁਲਾਰ)- ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਬਣੇ ਜਸਬੀਰ ਸਿੰਘ ਗਿੱਲ (ਡਿੰਪਾ) ਦੀ ਹੋਈ ਵੱਡੀ ਜਿੱਤ ਦੀ ਖੁਸ਼ੀ ਸਾਂਝੀ ਕਰਨ ਲਈ ਹਰਜਿੰਦਰ ਸਿੰਘ ਸਰਪੰਚ ਦੀਨੇਵਾਲ ਆਪਣੀ ਪੰਚਾਇਤ ਸਮੇਤ ਡਿੰਪਾ ਨੂੰ ਵਧਾਈ ਦੇਣ ...

ਪੂਰੀ ਖ਼ਬਰ »

ਲੋਕ ਭਲਾਈ ਸੰਸਥਾ ਵਲੋਂ ਲੋੜਵੰਦ ਪਰਿਵਾਰ ਦੀ ਮਦਦ

ਖਡੂਰ ਸਾਹਿਬ, 26 ਮਈ (ਮਾਨ ਸਿੰਘ)- ਸ੍ਰੀ ਗੁਰੂ ਰਾਮਦਾਸ ਜੀ ਲੋਕ ਭਲਾਈ ਸੰਸਥਾ ਵਲੋਂ ਲੋੜਵੰਦ ਪਰਿਵਾਰ ਦੇ ਨੌਜਵਾਨ ਲੜਕੇ ਕਸ਼ਮੀਰ ਸਿੰਘ ਪੁੱਤਰ ਧਰਮ ਸਿੰਘ ਵਾਸੀ ਪਿੰਡ ਨਾਗੋਕੇ ਦੀ ਬੇਵਕਤੀ ਮੌਤ ਹੋ ਜਾਣ 'ਤੇ ਪਿੰਡ ਵਾਸੀਆਂ ਅਤੇ ਐਨ.ਆਰ.ਆਈ. ਵੀਰਾਂ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਰਿਵਰ ਡੇਲ ਸਕੂਲ ਭਰੋਵਾਲ ਵਿਖੇ ਪੇਟਿੰਗ ਮੁਕਾਬਲੇ ਕਰਵਾਏ

ਫਤਿਆਬਾਦ, 26 ਮਈ (ਹਰਵਿੰਦਰ ਸਿੰਘ ਧੂੰਦਾ)- ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਰਿਵਰਡੇਲ ਪਬਲਿਕ ਸਕੂਲ ਭਰੋਵਾਲ ਵਿਖੇ ਪਿ੍ੰਸੀਪਲ ਸੁਖਦੇਵ ਸਿੰਘ ਦੀ ਅਗਵਾਈ ਹੇਠ ਸਕੂਲ ਦੇ ਬੱਚਿਆਂ ਦੇ ਪੇਟਿੰਗ ਮੁਕਾਬਲੇ ਕਰਵਾਏ ਗਏ ਜਿਸ ਦੌਰਾਨ +2 ਨਾਨ ਮੈਡੀਕਲ ਗਰੁੱਪ ਦੀ ...

ਪੂਰੀ ਖ਼ਬਰ »

ਡਿੰਪਾ ਦੀ ਵੱਡੀ ਜਿੱਤ ਨਾਲ ਵਰਕਰ ਬਾਗੋ ਬਾਗ¸ਖੇੜਾ

ਖੇਮਕਰਨ, 26 ਮਈ (ਰਾਕੇਸ਼ ਬਿੱਲਾ)- ਲੋਕ ਸਭਾ ਹਲਕਾ ਖਡੂਰ ਸਾਹਿਬ ਦੀ ਸੰਸਦੀ ਸੀਟ ਜਿਸ ਨੂੰ ਅਕਾਲੀ ਦਲ ਵਲੋਂ ਆਪਣੀ ਜੇਬ ਵਿਚ ਸਮਝਦੇ ਆ ਰਹੇ ਸਨ ਤੇ ਉਨ੍ਹਾਂ ਨੂੰ ਵਿਸ਼ਵਾਸ ਸੀ ਕਿ ਜਿਸ ਵੀ ਉਮੀਦਵਾਰ ਨੂੰ ਅਕਾਲੀ ਖੜ੍ਹਾ ਕਰਨਗੇ ਉਹ ਅਰਾਮ ਨਾਲ ਜਿੱਤ ਜਾਵੇਗਾ | ਇਸ ਸੀਟ ...

ਪੂਰੀ ਖ਼ਬਰ »

ਅਨੀਮਿਆ ਮੁਕਤ ਭਾਰਤ ਸਬੰਧੀ ਕੈਂਪ ਲਗਾਇਆ

ਖੇਮਕਰਨ, 26 ਮਈ (ਰਾਕੇਸ਼ ਬਿੱਲਾ)- ਸਿਵਲ ਸਰਜਨ ਤਰਨ ਤਾਰਨ ਡਾ: ਨਵਦੀਪ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਸੀਨੀਅਰ ਮੈਡੀਕਲ ਅਫਸਰ ਡਾ: ਇੰਦਰ ਮੋਹਣ ਗੁਪਤਾ ਦੀ ਰਹਿਨੁਮਾਈ ਹੇਠ ਸੀ.ਐਚ.ਸੀ. ਖੇਮਕਰਨ ਵਿਖੇ ਅਨੀਮਿਆ ਮੁਕਤ ਭਾਰਤ ਸਬੰਧੀ ਮੀਟਿੰਗ ਕੀਤੀ ਗਈ ਜਿਸ ਵਿਚ ਡਾ: ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਵਿਖੇ ਪੁਸਤਕ ਮੇਲਾ ਲਗਾਇਆ

ਅਮਰਕੋਟ, 26 ਮਈ (ਭੱਟੀ)- ਸਰਕਾਰੀ ਹਾਈ ਸਕੂਲ ਅਮਰਕੋਟ ਦੀ ਮੁੱਖ ਅਧਿਆਪਕਾ ਮਨਿੰਦਰ ਕੌਰ ਦੀ ਅਗਵਾਈ ਹੇਠ ਪੰਜਾਬੀ ਅਧਿਆਪਕ ਵਤਨ ਸਿੰਘ ਇੰਚਾਰਜ ਕੈਰੀਅਰ ਐਾਡ ਗਾਈਡੈਂਸ ਵਲੋਂ ਸਕੂਲ ਪੱਧਰ 'ਤੇ ਪੁਸਤਕ ਮੇਲਾ ਕਰਵਾਇਆ ਗਿਆ ਜਿਸ ਵਿਚ ਸਕੂਲ ਦੀ ਮੁਖ ਅਧਿਆਪਕਾ ਵਲੋਂ ...

ਪੂਰੀ ਖ਼ਬਰ »

ਮੁੰਡਾ ਪਿੰਡ 'ਚ ਪਹਿਲਾਂ ਵੀ ਤੇ ਹੁਣ ਵੀ ਸ਼੍ਰੋਮਣੀ ਅਕਾਲੀ ਦਲ ਦਾ ਬੋਲਬਾਲਾ : ਚੇਅਰਮੈਨ ਗੁਰਦਿਆਲ ਸਿੰਘ

ਫਤਿਆਬਾਦ, 26 ਮਈ (ਹਰਵਿੰਦਰ ਸਿੰਘ ਧੂੰਦਾ)- ਪਿੰਡ ਮੁੰਡਾ ਪਿੰਡ ਤੋਂ ਸਾਬਕਾ ਚੇਅਰਮੈਨ ਗੁਰਦਿਆਲ ਸਿੰਘ ਮੁੰਡਾ ਪਿੰਡ, ਰਘਬੀਰ ਸਿੰਘ ਸੰਮਤੀ ਮੈਂਬਰ ਅਤੇ ਸਾਬਕਾ ਸਰਪੰਚ ਪ੍ਰਮਜੀਤ ਸਿੰਘ ਨੇ ਨੰ. ਸੁਖਦੇਵ ਸਿੰਘ, ਗੁਰਦੀਪ ਸਿੰਘ ਪ੍ਰਧਾਨ, ਅੰਗਰੇਜ਼ ਸਿੰਘ, ਕਸ਼ਮੀਰ ਸਿੰਘ, ...

ਪੂਰੀ ਖ਼ਬਰ »

ਪਿ੍ੰ. ਗੁਰਬਚਨ ਸਿੰਘ ਨੇ ਸਕੂਲ 'ਚ ਨਲਕਾ ਲਗਵਾਇਆ

ਪੱਟੀ, 26 ਮਈ (ਕੁਲਵਿੰਦਰ ਪਾਲ ਸਿੰਘ ਕਾਲੇਕੇ)- ਪਿ੍ੰਸੀਪਲ ਗੁਰਬਚਨ ਸਿੰਘ ਲਾਲੀ ਨੇ ਜਿੱਥੇ ਪਹਿਲਾਂ ਸਰਕਾਰੀ ਸਕੂਲ ਦੁਬਲੀ ਵਿਖੇ ਨਲਕਾ ਲਗਵਾ ਕੇ ਆਪਣੀ ਮਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਸਨ, ਉੱਥੇ ਹੁਣ ਉਨ੍ਹਾਂ ਮੌਜੂਦਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ...

ਪੂਰੀ ਖ਼ਬਰ »

ਪਾਇਨਲੈਂਡਸ ਸਕੂਲ ਵਿਖੇ ਵਿਦਿਆਰਥੀਆਂ ਦੇ ਖੇਡ ਮੁਕਾਬਲੇ ਕਰਵਾਏ

ਝਬਾਲ, 26 ਮਈ (ਸਰਬਜੀਤ ਸਿੰਘ)- ਪਾਇਨਲੈਂਡਸ ਇੰਟਰਨੈਸ਼ਨਲ ਕਾਨਵੈਂਟ ਸਕੂਲ ਗੱਗੋਬੂਹਾ ਵਿਖੇ ਕਾਮਨਵੈਲਥ ਦਿਵਸ ਮਨਾਉਣ ਸਬੰਧੀ ਪ੍ਰੋਗਰਾਮ ਕਰਵਾਇਆ ਗਿਆ | ਇਸ ਸਮੇਂ ਸਕੂਲ ਵਿਦਿਆਰਥੀਆਂ ਦੇ ਖੇਡ ਮੁਕਾਬਲੇ ਕਰਾਵਏ ਗਏ ਤੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਦੇ ਕੇ ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ ਦੀ ਜਿੱਤ ਨਾਲ ਯੂਥ ਵਰਕਰਾਂ 'ਚ ਭਾਰੀ ਉਤਸ਼ਾਹ- ਸੁਖਦੇਵ ਸਿੰਘ

ਸੁਲਤਾਨਪੁਰ ਲੋਧੀ, 26 ਮਈ (ਥਿੰਦ)- ਲੋਕ ਸਭਾ ਚੋਣਾਂ ਦੇ ਨਤੀਜਿਆਂ ਵਿਚ ਦੇਸ਼ ਅੰਦਰ ਐੱਨ.ਡੀ.ਏ. ਵਲੋਂ ਪ੍ਰਾਪਤ ਕੀਤੀਆਂ ਰਿਕਾਰਡਤੋੜ ਸੀਟਾਂ ਤੇ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਫ਼ਿਰੋਜ਼ਪੁਰ ਸੀਟ 'ਤੇ ਪੰਜਾਬ ਅੰਦਰ ਸਭ ਤੋਂ ਵੱਧ ਵੋਟਾਂ ...

ਪੂਰੀ ਖ਼ਬਰ »

ਸੰਤ ਬਾਬਾ ਪੇ੍ਰਮ ਸਿੰਘ ਮੁਰਾਲੇ ਵਾਲਿਆਂ ਦੀ ਬਰਸੀ ਸਬੰਧੀ ਸਮਾਗਮ ਸ਼ੁਰੂ

ਬੇਗੋਵਾਲ, 26 ਮਈ (ਸੁਖਜਿੰਦਰ ਸਿੰਘ)- ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੀ 69ਵੀਂ ਬਰਸੀ ਸਬੰਧੀ ਪਿਛਲੇ ਕਈ ਦਿਨਾਂ ਤੋਂ ਬੀਬੀ ਜਗੀਰ ਕੌਰ ਮੁੱਖ ਸੇਵਾਦਾਰ ਸੰਤ ਬਾਬਾ ਪ੍ਰੇਮ ਸਿੰਘ ਦੀ ਅਗਵਾਈ ਹੇਠ ਗੁਰਮਤਿ ਸਮਾਗਮ ਚੱਲ ਰਹੇ ਹਨ ਤੇ ਨਾਲ ਹੀ ਸ੍ਰੀ ਅਖੰਡ ਪਾਠ ...

ਪੂਰੀ ਖ਼ਬਰ »

ਡੇਰਾ ਚਹੇੜੂ ਵਿਖੇ ਬਾਬਾ ਬ੍ਰਹਮ ਨਾਥ ਦੇ ਬਰਸੀ ਸਮਾਗਮ ਕਰਵਾਏ

ਫਗਵਾੜਾ, 26 ਮਈ (ਅਸ਼ੋਕ ਕੁਮਾਰ ਵਾਲੀਆ)- ਡੇਰਾ ਸੰਤ ਬਾਬਾ ਫੂਲ ਨਾਥ ਜੀ, ਸੰਤ ਬਾਬਾ ਬ੍ਰਹਮ ਨਾਥ ਜੀ ਨਾਨਕ ਨਗਰੀ ਜੀ.ਟੀ. ਰੋਡ ਚਹੇੜੂ ਵਿਖੇ ਸੰਤ ਬਾਬਾ ਬ੍ਰਹਮ ਨਾਥ ਦੇ ਸਾਲਾਨਾ 16ਵੇ ਬਰਸੀਂ ਸਮਾਗਮ ਮੁੱਖ ਸੇਵਾਦਾਰ ਸੰਤ ਬਾਬਾ ਕਿ੍ਸ਼ਨ ਨਾਥ ਜੀ ਦੀ ਵਿਸ਼ੇਸ਼ ਰਹਿਨੁਮਾਈ ...

ਪੂਰੀ ਖ਼ਬਰ »

ਵਿਗਿਆਨ ਕੁਇਜ਼ ਮੁਕਾਬਲਾ ਕਰਵਾਇਆ

ਕਾਲਾ ਸੰਘਿਆਂ, 26 ਮਈ (ਬਲਜੀਤ ਸਿੰਘ ਸੰਘਾ)- ਸੋਮਰਸੈਟ ਇੰਟਰਨੈਸ਼ਨਲ ਸਕੂਲ ਅਬਾਦਾਨ ਕੈਂਪਸ ਦੇ ਪ੍ਰਾਇਮਰੀ ਵਿੰਗ ਵਿਚ ਵਿਗਿਆਨ ਦਾ ਅੰਤਰ ਸਦਨ ਕੁਇਜ਼ ਮੁਕਾਬਲਾ ਕਰਵਾਇਆ ਗਿਆ, ਜਿਸ ਵਿਚ ਈਗਲ, ਫੈਲਕਨ, ਹਾਕ ਤੇ ਕੈਮਟਲ ਸਦਨ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ | ਮੁਕਾਬਲੇ ...

ਪੂਰੀ ਖ਼ਬਰ »

ਹਾਈਪਰਟੈਨਸ਼ਨ ਇਕ ਸਾਈਲੈਂਟ ਕਿੱਲਰ- ਡਾ. ਸੀਮਾ

ਕਾਲਾ ਸੰਘਿਆਂ, 26 ਮਈ (ਸੰਘਾ)- ਹਾਈਪਰਟੈਨਸ਼ਨ ਇਕ ਸਾਈਲੈਂਟ ਕਿਲਰ ਹੈ, ਜਿਸ ਪ੍ਰਤੀ ਸੁਚੇਤ ਹੋਣਾ ਬਹੁਤ ਜ਼ਰੂਰੀ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡਾ. ਸੀਮਾ ਸੀਨੀਅਰ ਮੈਡੀਕਲ ਅਫ਼ਸਰ ਸੀ.ਐੱਚ.ਸੀ. ਕਾਲਾ ਸੰਘਿਆਂ ਨੇ ਹਾਈਪਰਟੈਨਸ਼ਨ ਸਬੰਧੀ ਕਰਵਾਏ ਗਏ ਜਾਗਰੂਕਤਾ ...

ਪੂਰੀ ਖ਼ਬਰ »

ਮੇਪਲ ਸਕੂਲ 'ਚ ਅੰਤਰ ਹਾਊਸ ਮੁਕਾਬਲੇ ਕਰਵਾਏ

ਫਗਵਾੜਾ, 26 ਮਈ (ਵਾਲੀਆ)-ਮੇਪਲ ਇੰਟਰਨੈਸ਼ਨਲ ਪਬਲਿਕ ਸਕੂਲ ਅਠੌਲੀ ਵਿਖੇ ਇੰਟਰ ਹਾਊਸ ਗੁਰਬਾਣੀ ਗਾਇਨ, ਗੀਤ ਪ੍ਰਤੀਯੋਗਤਾ ਕਰਵਾਈ ਗਈ | ਬੱ ਚਿਆਂ ਨੇ ਲੋਕ ਗੀਤ (ਜੂਨੀਅਰ ਗਰੁੱਪ) ਅਤੇ ਗੁਰਬਾਣੀ ਸ਼ਬਦ ਕੀਰਤਨ (ਸੀਨੀਅਰ ਗਰੁੱਪ) 'ਚ ਭਾਗ ਲਿਆ | ਜੂਨੀਅਰ ਕੈਟੇਗਿਰੀ ਦੇ ਬੱ ...

ਪੂਰੀ ਖ਼ਬਰ »

ਭੁਲੱਥ ਵਿਖੇ ਲੜੀਵਾਰ ਚੱਲ ਰਹੇ ਸ੍ਰੀ ਸੁਖਮਨੀ ਸਾਹਿਬ ਦੇ ਪਾਠਾਂ ਪ੍ਰਤੀ ਸੰਗਤਾਂ 'ਚ ਭਾਰੀ ਉਤਸ਼ਾਹ

ਭੁਲੱਥ, 26 ਮਈ (ਮਨਜੀਤ ਸਿੰਘ ਰਤਨ)- ਕਸਬਾ ਭੁਲੱਥ ਦੇ ਵੱਖ-ਵੱਖ ਗੁਰਦੁਆਰਾ ਸਾਹਿਬ ਵਿਖੇ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਚੱਲ ਰਹੇ ਲੜੀਵਾਰ ਸੁਖਮਣੀ ਸਾਹਿਬ ਜੀ ਦੇ ਪਾਠਾਂ ਪ੍ਰਤੀ ਸੰਗਤਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਲੰਗਰ ਹਾਲ ਦੀ ਉਸਾਰੀ ਦਾ ਕੰਮ ਜ਼ੋਰਾਂ 'ਤੇ

ਸੁਲਤਾਨਪੁਰ ਲੋਧੀ, 26 ਮਈ (ਥਿੰਦ, ਹੈਪੀ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਸ਼ਤਾਬਦੀ ਸਮਾਗਮਾਂ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਸੰਗਤਾਂ ਲਈ ਨਿਰਮਾਣ ਕਰਵਾਏ ਜਾ ਰਹੇ ਵੱਡੇ ਲੰਗਰ ਹਾਲ ਦੀ ਉਸਾਰੀ ਦਾ ਕੰਮ ਜ਼ੋਰਾਂ 'ਤੇ ਚੱਲ ਰਿਹਾ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਲੋਕਾਂ ਨੇ ਬੀਬੀ ਖਾਲੜਾ ਨੂੰ ਵੋਟਾਂ ਪਾ ਕੇ ਸ਼ਹੀਦ ਜਸਵੰਤ ਸਿੰਘ ਨੂੰ ਯਾਦ ਕੀਤਾ- ਖ਼ਾਲਸਾ

ਸੁਲਤਾਨਪੁਰ ਲੋਧੀ, 26 ਮਈ (ਥਿੰਦ, ਹੈਪੀ)- ਲੋਕ ਸਭਾ ਚੋਣਾਂ ਵਿਚ ਹਲਕਾ ਖਡੂਰ ਸਾਹਿਬ ਤੋਂ ਮਨੁੱਖੀ ਅਧਿਕਾਰਾਂ ਦੀ ਲੜਾਈ ਲੜਣ ਵਾਲੇ ਤੇ ਹਜਾਰਾਂ ਨੌਜਵਾਨਾਂ ਦੀ ਅਜਾਈਾ ਮੌਤ ਵਿਰੁੱਧ ਆਵਾਜ਼ ਉਠਾਉਣ ਵਾਲੇ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੀ ਪਤਨੀ ਬੀਬੀ ਪਰਮਜੀਤ ਕੌਰ ...

ਪੂਰੀ ਖ਼ਬਰ »

ਸਿੱਖਿਆ ਮੰਤਰੀ ਵਲੋਂ ਸਰਕਾਰੀ ਸਕੂਲ ਦੁਬਲੀ ਦੇ ਪਿ੍ੰਸੀਪਲ ਦਾ ਸਨਮਾਨ

ਪੱਟੀ, 26 ਮਈ (ਕੁਲਵਿੰਦਰਪਾਲ ਸਿੰਘ ਕਾਲੇਕੇ)- ਪੰਜਾਬ ਸਰਕਾਰ ਦੇ ਸਿਖਿਆ ਮੰਤਰੀ ਓ.ਪੀ. ਸੋਨੀ ਵਲੋਂ ਦਸਵੀਂ ਜਮਾਤ ਦਾ 100 ਫ਼ੀਸਦੀ ਨਤੀਜਾ ਆਉਣ 'ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੁਬਲੀ ਦੇ ਪਿ੍ੰਸੀਪਲ ਮੇਜਰ ਦਲੀਪ ਕੁਮਾਰ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਸੂਰਤ ਸ਼ਹਿਰ 'ਚ ਲੱਗੀ ਅੱਗ ਦੀ ਪੜਤਾਲ ਕਰਵਾ ਕੇ ਮਿ੍ਤਕਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦਿੱਤਾ ਜਾਵੇ- ਬਾਬਾ ਬਲਬੀਰ ਸਿੰਘ 96ਵੇਂ ਕਰੋੜੀ

ਅੰਮਿ੍ਤਸਰ, 26 ਮਈ (ਸਟਾਫ ਰਿਪੋਰਟਰ)-ਗੁਜਰਾਤ ਦੇ ਸੂਰਤ ਸ਼ਹਿਰ ਦੇ ਤਕਸ਼ਸਿਲਾ ਕੰਪਲੈਕਸ ਵਿੱਚ ਅੱਗ ਲੱਗਣ ਕਾਰਨ 21 ਵਿਦਿਆਰਥੀਆਂ ਦੀ ਮੌਤ ਹੋ ਜਾਣ ਤੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ 96ਵੇਂ ਕਰੋੜੀ ਨੇ ਗਹਿਰੇ ਦੁਖ ਦਾ ਇਜ਼ਹਾਰ ...

ਪੂਰੀ ਖ਼ਬਰ »

ਮੋਦੀ ਦੇ ਦੁਬਾਰਾ ਪ੍ਰਧਾਨ ਮੰਤਰੀ ਬਣਨ ਦੀ ਖੁਸ਼ੀ 'ਚ ਵੰਡੇ ਲੱਡੂ

ਖਡੂਰ ਸਾਹਿਬ, 26 ਮਈ (ਮਾਨ ਸਿੰਘ)- ਲੋਕ ਸਭਾ ਚੋਣਾਂ ਵਿਚ ਬੀ.ਜੇ.ਪੀ. ਨੇ ਕਾਂਗਰਸ ਨੂੰ ਕਰਾਰੀ ਹਾਰ ਦੇ ਕੇ ਪੂਰਨ ਬਹੁਮਤ ਨਾਲ ਕੇਂਦਰ 'ਚ ਇਕ ਵਾਰ ਮੁੜ ਆਪਣੀ ਸਰਕਾਰ ਬਣਾ ਲਈ ਹੈ ਤੇ ਭਾਰਤ ਦੇ ਦੂਸਰੀ ਵਾਰ ਪ੍ਰਧਾਨ ਮੰਤਰੀ ਦੇ ਰੂਪ ਵਿਚ ਨਰਿੰਦਰ ਮੋਦੀ ਕੁਝ ਦਿਨਾਂ ਵਿਚ ਹੀ ...

ਪੂਰੀ ਖ਼ਬਰ »

ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਵਿਖੇ ਗੁਰਮਤਿ ਸਮਾਗਮ ਕਰਵਾਇਆ

ਝਬਾਲ, 26 ਮਈ (ਸੁਖਦੇਵ ਸਿੰਘ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਧਾਰਮਿਕ ਸਭਾ ਸੁਸਾਇਟੀਆਂ ਤੇ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਬੀੜ੍ਹ ਬਾਬਾ ਬੁੱਢਾ ਸਾਹਿਬ ਜੀ ਵਿਖੇ ...

ਪੂਰੀ ਖ਼ਬਰ »

ਦਮਦਮੀ ਟਕਸਾਲ ਦੇ ਹੈੱਡ-ਕੁਆਰਟਰ ਮਹਿਤਾ ਵਿਖੇ ਘੱਲੂਘਾਰੇ ਸਬੰਧੀ ਹੋਵੇਗੀ ਮੀਟਿੰਗ

ਚੌਕ ਮਹਿਤਾ, 26 ਮਈ (ਧਰਮਿੰਦਰ ਸਿੰਘ ਸਦਾਰੰਗ/ਜਗਦੀਸ਼ ਸਿੰਘ ਬਮਰਾਹ)-ਦਮਦਮੀ ਟਕਸਾਲ ਵਲੋਂ ਜੂਨ 84 ਘੱਲੂਘਾਰੇ ਦੇ ਸਮੂਹ ਸ਼ਹੀਦਾਂ ਦੀ ਪਵਿੱਤਰ ਯਾਦ ਨੂੰ ਸਮਰਪਿਤ ਸਾਲਾਨਾ ਸ਼ਹੀਦੀ ਦੀਵਾਨ ਸਜਾਏ ਜਾ ਰਹੇ ਹਨ | ਇਨ੍ਹਾਂ ਦੀਵਾਨਾਂ ਨੂੰ ਲੈ ਕੇ ਸੰਗਤਾਂ ਵਿਚ ਭਾਰੀ ...

ਪੂਰੀ ਖ਼ਬਰ »

ਵਿਧਾਇਕ ਅਜਨਾਲਾ ਨੇ ਹਲਕੇ ਦੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ

ਰਮਦਾਸ, 26 ਮਈ (ਜਸਵੰਤ ਸਿੰਘ ਵਾਹਲਾ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਰਨਲ ਸਕੱਤਰ ਤੇ ਵਿਧਾਨ ਸਭਾ ਹਲਕਾ ਅਜਨਾਲਾ ਦੇ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ, ਰਾਜਸੀ ਮਾਮਲਿਆਂ ਦੇ ਇੰਚ: ਤੇ ਸੀਨੀਅਰ ਕਾਂਗਰਸੀ ਆਗੂ ਕੰਵਰਪ੍ਰਤਾਪ ਸਿੰਘ ਅਜਨਾਲਾ ਨੇ ਹਲਕੇ ਦੇ ਲੋਕਾਂ ਦੀਆਂ ...

ਪੂਰੀ ਖ਼ਬਰ »

ਸਮਾਜਿਕ ਬੁਰਾਈਆਂ ਦਾ ਤਿਆਗ ਕਰ ਕੇ ਸਾਨੂੰ ਹਮੇਸ਼ਾ ਮਨੁੱਖਤਾ ਦੀ ਭਲਾਈ ਲਈ ਤੱਤਪਰ ਰਹਿਣਾ ਚਾਹੀਦੈ-ਹਰਪ੍ਰਤਾਪ ਸਿੰਘ ਅਜਨਾਲਾ

ਅਜਨਾਲਾ, 26 ਮਈ (ਗੁਰਪ੍ਰੀਤ ਸਿੰਘ ਢਿੱਲੋਂ, ਐਸ. ਪ੍ਰਸ਼ੋਤਮ)-ਡੇਰਾ ਬਾਬਾ ਨਾਨਕ ਰੋਡ ਵਿਖੇ ਸਮੂਹ ਜੈ ਮਾਂ ਚਿੰਤਪੁਰਨੀ ਪ੍ਰਬੰਧਕ ਕਮੇਟੀ ਸਮੂਹ ਦੁਕਾਨਦਾਰਾਂ ਦੇ ਸਹਿਯੋਗ ਨਾਲ 16ਵਾਂ ਸਾਲਾਨਾਂ ਵਿਸ਼ਾਲ ਭਗਵਤੀ ਜਾਗਰਣ ਕਰਵਾਇਆ ਗਿਆ, ਜਿਸ ਵਿਚ ਹਲਕਾ ਵਿਧਾਇਕ ...

ਪੂਰੀ ਖ਼ਬਰ »

ਸ਼ਹੀਦ ਬਾਬਾ ਸੰਤੋਖ ਸਿੰਘ ਦੇ ਸਾਲਾਨਾ ਜੋੜ ਮੇਲੇ ਸਬੰਧੀ ਹੋਈ ਇਕੱਤਰਤਾ

ਚੱਬਾ, 26 ਮਈ (ਜੱਸਾ ਅਨਜਾਣ)-1757 ਈ. ਵਿਚ ਅਹਿਮਦ ਸ਼ਾਹ ਅਬਦਾਲੀ ਦੀਆਂ ਫੌਜਾਂ ਕੋਲੋਂ ਸ੍ਰੀ ਹਰਿਮੰਦਰ ਸਾਹਿਬ ਨੂੰ ਅਜ਼ਾਦ ਕਰਵਾਉਣ ਵਾਲੇ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਥੇ ਦੇ ਮਹਾਨ ਜਰਨੈਲ ਸ਼ਹੀਦ ਬਾਬਾ ਸੰਤੋਖ ਸਿੰਘ ਦੇ ਸਾਲਾਨਾ ਜੋੜ ਮੇਲੇ ਸਬੰਧੀ ਇਕੱਤਰਤਾ ...

ਪੂਰੀ ਖ਼ਬਰ »

ਕਾਲਿਆਂਵਾਲਾ ਸ਼ਹੀਦੀ ਖੂਹ ਸਥਾਨ 'ਤੇ ਚਲਾਇਆ ਜਾ ਰਿਹਾ ਹਫਤਾਵਾਰੀ ਮੁਫ਼ਤ ਮੈਡੀਕਲ ਕੈਂਪ-ਸਰਕਾਰੀਆ

ਅਜਨਾਲਾ, 26 ਮਈ (ਐਸ.ਪ੍ਰਸ਼ੋਤਮ)-ਇਥੇ 31 ਜੁਲਾਈ ਨੂੰ ਬਿ੍ਟਿਸ਼ ਹਾਕਮਾਂ ਵਲੋਂ ਸ਼ਹੀਦ ਕੀਤੇ ਗਏ 282 ਭਾਰਤੀ ਸੈਨਿਕਾਂ/ਗਦਰੀ ਦੇਸ਼ ਭਗਤਾਂ ਦੇ ਦਫਨਗਾਹ ਸਥਾਨ ਕਾਲਿਆਂ ਵਾਲਾ ਸ਼ਹੀਦੀ ਯਾਦਗਾਰੀ ਖੂਹ ਕੰਪਲੈਕਸ ਵਿਖੇ ਗੁਰੂ ਦੀ ਗੋਲਕ-ਗਰੀਬ ਦਾ ਮੂੰਹ ਦੇ ਸਿਧਾਂਤ ਅਨੁਸਾਰ ...

ਪੂਰੀ ਖ਼ਬਰ »

ਬਲਾਕ ਚੋਗਾਵਾਂ ਦੇ 50 ਤੋਂ ਉਪਰ ਪਿੰਡਾਂ ਦੇ ਕਿਸਾਨ ਨਹਿਰੀ ਅਤੇ ਸੂਏ ਦੇ ਪਾਣੀਆਂ ਦੇ ਟਿੱਲਾਂ ਤੱਕ ਨਾ ਪੁੱਜਣ 'ਤੇ ਪ੍ਰੇਸ਼ਾਨ

ਚੋਗਾਵਾਂ, 26 ਮਈ (ਗੁਰਬਿੰਦਰ ਸਿੰਘ ਬਾਗੀ)-ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਬਲਾਕ ਚੋਗਾਵਾਂ ਦੇ 50 ਤੋਂ ਉਪਰ ਸਰਹੱਦੀ ਪਿੰਡਾਂ ਦੇ ਕਿਸਾਨ ਨਹਿਰੀ ਅਤੇ ਸੂਏ ਦਾ ਪਾਣੀ ਨਾ ਮਿਲਣ ਕਾਰਨ ਵੱਡੀ ਪ੍ਰੇਸ਼ਾਨੀ ਵਿਚੋਂ ਲੰਘ ਰਹੇ ਹਨ | ਇਨ੍ਹਾਂ ਪਿੰਡਾਂ ਵਿਚ ਪਿਛਲੇ 10 ਸਾਲਾਂ ...

ਪੂਰੀ ਖ਼ਬਰ »

ਸਠਿਆਲਾ ਦੇ ਲੋਕ ਸੜੇ ਹੋਏ ਟਰਾਂਸਫਾਰਮਰ ਤੋਂ ਡਾਹਢੇ ਪ੍ਰੇਸ਼ਾਨ

ਸਠਿਆਲਾ, 26 ਮਈ (ਜਗੀਰ ਸਿੰਘ ਸਫਰੀ)-ਗੁ: ਸਵਰਗਪੁਰੀ ਸਠਿਆਲਾ ਨੇੜੇ ਲੱਗੇ ਟਰਾਂਸਫਾਰਮਰ ਦੇ ਸੜਨ ਨਾਲ ਲੋਕਾਂ ਵਿਚ ਹਾਹਾਕਾਰ ਮਚੀ ਹੋਈ ਹੈ | ਇਸ ਬਾਰੇ ਸਾਬਕਾ ਫੌਜੀ ਮੱਖਣ ਸਿੰਘ, ਅਵਤਾਰ ਸਿੰਘ, ਗਿਆਨੀ ਸਤਨਾਮ ਸਿੰਘ ਤੇ ਬਾਬਾ ਰਾਜਵਿੰਦਰ ਸਿੰਘ ਨੇ ਦੱਸਿਆ ਕਿ ਗੁ: ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲਾਂ ਦੇ ਵਿਦਿਆਰਥੀਆਂ ਦੇ ਗੁਰਬਾਣੀ ਕੀਰਤਨ ਮੁਕਾਬਲੇ ਅੱਜ : ਭਾਗ ਸਿੰਘ ਅਣਖੀ

ਅੰਮਿ੍ਤਸਰ, 26 ਮਈ (ਜੱਸ)-ਧਰਮ ਪ੍ਰਚਾਰ ਕਮੇਟੀ ਚੀਫ਼ ਖ਼ਾਲਸਾ ਦੀਵਾਨ ਵਲੋਂ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੀਵਾਨ ਦੀ ਅਗਵਾਈ ਵਿਚ ਚੱਲ ਰਹੇ ਸਮੂਹ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੇ ਵਿਦਿਆਰਥੀਆਂ ਦੇ ਗੁਰਬਾਣੀ ਕੀਰਤਨ ਮੁਕਾਬਲੇ 27 ਮਈ ਨੂੰ ...

ਪੂਰੀ ਖ਼ਬਰ »

ਚੌਧਰੀ ਸੰਤੋਖ ਸਿੰਘ ਵਾਲਮੀਕਿ ਤੀਰਥ ਵਿਖੇ ਹੋਏ ਨਤਮਸਤਕ

ਰਾਮ ਤੀਰਥ, 26 ਮਈ (ਧਰਵਿੰਦਰ ਸਿੰਘ ਔਲਖ)-ਜਲੰਧਰ ਤੋਂ ਦੂਸਰੀ ਵਾਰ ਸੰਸਦ ਮੈਂਬਰ ਚੁਣੇ ਗਏ ਚੌਧਰੀ ਸੰਤੋਖ ਸਿੰਘ ਅੱਜ ਭਗਵਾਨ ਵਾਲਮੀਕਿ ਆਸ਼ਰਮ ਵਿਖੇ ਨਤਮਸਤਕ ਹੋਣ ਲਈ ਪਹੁੰਚੇ, ਜਿਥੇ ਉਨ੍ਹਾਂ ਭਗਵਾਨ ਵਾਲਮੀਕਿ ਮੰਦਰ, ਧੂਣਾ ਸਾਹਿਬ ਆਸ਼ਰਮ ਵਿਖੇ ਮੱਥਾ ਟੇਕਕੇ ਭਗਵਾਨ ...

ਪੂਰੀ ਖ਼ਬਰ »

ਤੀਸਰੀ ਸੂਬਾ ਪੱਧਰੀ ਜੂਨੀਅਰ ਰਗਬੀ ਚੈਂਪੀਅਨਸ਼ਿਪ 'ਤੇ ਅੰਮਿ੍ਤਸਰ ਕਾਬਜ਼

ਕਲਾਨੌਰ, 26 ਮਈ (ਗੁਰਸ਼ਰਨਜੀਤ ਸਿੰਘ ਪੁਰੇਵਾਲ)-ਰਗਬੀ ਐਸੋਸੀਏਸ਼ਨ ਪੰਜਾਬ ਦੇ ਸਹਿਯੋਗ ਨਾਲ ਰਗਬੀ ਐਸੋਸੀਏਸ਼ਨ ਗੁਰਦਾਸਪੁਰ ਵਲੋਂ ਮੇਜ਼ਬਾਨੀ ਕਰਦਿਆਂ ਹੋਇਆਂ ਸਥਾਨਕ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਕਰਵਾਈ ਗਈ ਦੋ ਦਿਨਾਂ ਤੀਸਰੀ ਸੂਬਾ ਪੱਧਰੀ ਜੂਨੀਅਰ ਰਗਬੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX