ਤਾਜਾ ਖ਼ਬਰਾਂ


ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਵੱਲੋਂ 54 ਉਮੀਦਵਾਰਾਂ ਦੀ ਸੂਚੀ ਜਾਰੀ
. . .  1 day ago
ਅਜਨਾਲਾ, 18 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ 54 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ...
ਪ੍ਰਿਟਿੰਗ ਪ੍ਰੈੱਸ ਨੂੰ ਲੱਗੀ ਅੱਗ 'ਚ ਲੱਖਾਂ ਦਾ ਨੁਕਸਾਨ
. . .  1 day ago
ਲੁਧਿਆਣਾ, 18 ਜਨਵਰੀ (ਰੁਪੇਸ਼ ਕੁਮਾਰ) - ਲੁਧਿਆਣਾ ਦੇ ਸੂਦਾਂ ਮੁਹੱਲੇ 'ਚ ਇੱਕ ਪ੍ਰਿਟਿੰਗ ਪ੍ਰੈੱਸ ਨੂੰ ਅਚਾਨਕ ਅੱਗ ਲੱਗ ਗਈ। ਇਸ ਦੀ ਸੂਚਨਾ ਮਿਲਣ ਤੋਂ ਬਾਅਦ...
ਅਮਰੀਕਾ ਤੋਂ ਦਿੱਲੀ ਉਡਾਣ ਦੌਰਾਨ ਲੋਹੀਆਂ ਦੇ ਵਿਅਕਤੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
. . .  1 day ago
ਲੋਹੀਆਂ ਖ਼ਾਸ, 18 ਜਨਵਰੀ (ਗੁਰਪਾਲ ਸਿੰਘ ਸ਼ਤਾਬਗੜ੍ਹ) - ਅਮਰੀਕਾ ਦੇ ਕੈਲੇਫੋਰਨੀਆ 'ਚ ਪੈਂਦੇ ਮਨਟੀਕਾ ਸ਼ਹਿਰ ਵਿਖੇ ਪਰਿਵਾਰ ਸਮੇਤ ਰਹਿੰਦੇ ਜਗੀਰ ਸਿੰਘ ਵਾਸੀ ਪਿੰਡ ਬਦਲੀ ਬਲਾਕ ਲੋਹੀਆਂ ਖ਼ਾਸ ਦੇ ਘਰ ਰੱਖੇ ਵਿਆਹ ਸਮਾਗਮ ਦੀਆਂ ਖ਼ੁਸ਼ੀਆਂ ਉਸ ਵੇਲੇ ਮਾਤਮ...
ਸ੍ਰੀਲੰਕਾ ਦੇ ਰਾਸ਼ਟਰਪਤੀ ਵੱਲੋਂ ਅਜੀਤ ਡੋਭਾਲ ਨਾਲ ਮੁਲਾਕਾਤ
. . .  1 day ago
ਨਵੀਂ ਦਿੱਲੀ, 18 ਜਨਵਰੀ - ਸ੍ਰੀਲੰਕਾ ਦੇ ਰਾਸ਼ਟਰਪਤੀ ਗੋਤਬਯਾ ਰਾਜਪਕਸ਼ੇ ਵੱਲੋਂ ਅੱਜ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨਾਲ ਮੁਲਾਕਾਤ ਕੀਤੀ। ਇਸ ਮੌਕੇ ਦੋਵਾਂ ਵਿਚਕਾਰ ਰਾਸ਼ਟਰੀ ਸੁਰੱਖਿਆ, ਖ਼ੁਫ਼ੀਆ ਵੰਡ...
ਦਲਿਤ ਵਿਰੋਧੀ ਹਨ ਨਾਗਰਿਕਤਾ ਸੋਧ ਕਾਨੂੰਨ ਦਾ ਵਿਰੋਧ ਕਰਨ ਵਾਲੇ - ਅਮਿਤ ਸ਼ਾਹ
. . .  1 day ago
ਬੈਂਗਲੁਰੂ, 18 ਜਨਵਰੀ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਰਨਾਟਕ ਦੇ ਹੁਬਲੀ 'ਚ ਇੱਕ ਜਨ ਸਭਾ ਨੂੰ ਸੰਬੋਧਨ ਕਰਦਿਆ ਕਿਹਾ ਕਿ ਉਹ ਨਾਗਰਿਕਤਾ ਸੋਧ ਕਾਨੂੰਨ ਦਾ ਵਿਰੋਧ ਕਰਨ ਵਾਲਿਆਂ ਨੂੰ ਪੁੱਛਣਾ...
10 ਪੀੜੀਆਂ ਬਾਅਦ ਵੀ ਸਾਵਰਕਰ ਦੀ ਹਿੰਮਤ ਦਾ ਮੁਕਾਬਲਾ ਨਹੀਂ ਕਰ ਸਕਦੇ ਰਾਹੁਲ ਗਾਂਧੀ - ਸਮ੍ਰਿਤੀ ਈਰਾਨੀ
. . .  1 day ago
ਲਖਨਊ, 18 ਜਨਵਰੀ - ਕੇਂਦਰੀ ਮੰਤਰੀ ਸਮ੍ਰਿਤੀ ਈਰਾਨੀ ਨੇ ਕਿਹਾ ਕਿ ਰਾਹੁਲ ਗਾਂਧੀ ਨੇ ਹਾਲ ਹੀ ਵਿਚ ਕਿਹਾ ਸੀ ਕਿ ਉਹ ਮਾਫ਼ੀ ਨਹੀਂ ਮੰਗਣਗੇ। ਉਹ ਰਾਹੁਲ ਸਾਵਰਕਰ ਨਹੀ ਹਨ। ਮੈਂ ਅੱਜ ਰਾਹੁਲ ਗਾਂਧੀ...
ਪ੍ਰਨੀਤ ਕੌਰ ਨੇ ਕੀਤਾ 66 ਕੇ ਵੀ ਸਬ- ਸਟੇਸ਼ਨ ਦਾ ਰਸਮੀ ਉਦਘਾਟਨ
. . .  1 day ago
ਡੇਰਾਬਸੀ, 18 ਜਨਵਰੀ (ਸ਼ਾਮ ਸਿੰਘ ਸੰਧੂ) - ਹਲਕਾ ਪਟਿਆਲਾ ਤੋਂ ਲੋਕ ਸਭਾ ਮੈਂਬਰ ਪ੍ਰਨੀਤ ਕੌਰ ਵਲੋਂ ਅੱਜ ਡੇਰਾਬਸੀ ਨੇੜਲੇ ਪਿੰਡ ਹਰੀਪੁਰ ਕੂੜਾ ਵਿਖੇ 4 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ...
ਝਾਰਖੰਡ : ਉਮਰ ਕੈਦ ਦੀ ਸਜ਼ਾ ਭੁਗਤ ਰਹੇ 139 ਕੈਦੀਆਂ ਦੀ ਰਿਹਾਈ ਦਾ ਰਾਹ ਪੱਧਰਾ
. . .  1 day ago
ਰਾਂਚੀ, 18 ਜਨਵਰੀ - ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਨੇ ਸੂਬੇ ਦੀਆਂ ਵੱਖ ਵੱਖ ਜੇਲ੍ਹਾਂ 'ਚ ਉਮਰ ਕੈਦ ਦੀ ਸਜ਼ਾ ਭੁਗਤ ਰਹੇ 139 ਕੈਦੀਆਂ ਨੂੰ ਰਿਹਾਅ ਕਰਨ ਦੇ ਪ੍ਰਸਤਾਵ...
ਹੁਣ ਸ਼੍ਰੋ:ਅ:ਦ (ਬਾਦਲ) ਦੇ ਮਾਲਵਾ ਜੋਨ-2 ਦੇ ਸਕੱਤਰ ਨੇ ਦਿੱਤਾ ਅਸਤੀਫ਼ਾ
. . .  1 day ago
ਸੁਨਾਮ ਊਧਮ ਸਿੰਘ ਵਾਲਾ, 18 ਜਨਵਰੀ ( ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ) - ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ ਅਤੇ ਪਰਮਿੰਦਰ ਸਿੰਘ ਢੀਂਡਸਾ...
ਸੀ.ਏ.ਏ 'ਤੇ 10 ਲਾਈਨਾਂ ਬੋਲ ਕੇ ਦਿਖਾਉਣ ਰਾਹੁਲ ਗਾਂਧੀ - ਜੇ.ਪੀ ਨੱਢਾ
. . .  1 day ago
ਨਵੀਂ ਦਿੱਲੀ, 18 ਜਨਵਰੀ - ਭਾਜਪਾ ਦੇ ਕਾਰਜਕਾਰੀ ਪ੍ਰਧਾਨ ਜੇ.ਪੀ ਨੱਢਾ ਦਾ ਕਹਿਣਾ ਹੈ ਕਿ ਉਹ ਵਿਰੋਧੀ ਪਾਰਟੀਆਂ ਨੂੰ ਪੁੱਛਣਾ ਚਾਹੁੰਦੇ ਹਨ ਕਿ ਉਨ੍ਹਾਂ ਨੂੰ ਨਾਗਰਿਕਤਾ ਸੋਧ ਕਾਨੂੰਨ ਤੋਂ ਕੀ...
ਜੇ.ਈ.ਈ (ਮੇਨ) 2020 ਨਤੀਜਾ : ਜਲੰਧਰ ਦੇ 2 ਵਿਦਿਆਰਥੀਆਂ ਨੇ ਸੂਬੇ ਭਰ 'ਚੋਂ ਕੀਤਾ ਕ੍ਰਮਵਾਰ ਪਹਿਲਾ ਤੇ ਦੂਜਾ ਸਥਾਨ ਹਾਸਲ
. . .  1 day ago
ਜਲੰਧਰ, 18 ਜਨਵਰੀ (ਚਿਰਾਗ਼ ਸ਼ਰਮਾ) - ਜੇ.ਈ.ਈ (ਮੇਨ) 2020 ਦੇ ਪਹਿਲੇ ਫੇਸ ਦੇ ਨਤੀਜਿਆਂ ਵਿਚ ਜਲੰਧਰ ਦੇ ਉੱਜਵਲ ਮਹਿਤਾ ਨੇ 99.99 ਫ਼ੀਸਦੀ ਅੰਕ ਹਾਸਲ ਕਰ ਕੇ ਪੰਜਾਬ ਭਰ 'ਚੋਂ ਪਹਿਲਾ ਸਥਾਨ...
'ਆਪ' ਵਿਧਾਇਕ ਆਦਰਸ਼ ਸ਼ਾਸਤਰੀ ਨੇ ਝਾੜੂ ਛੱਡ ਫੜਿਆ ਹੱਥ
. . .  1 day ago
ਨਵੀਂ ਦਿੱਲੀ, 18 ਜਨਵਰੀ - ਦਿੱਲੀ ਦੇ ਦਵਾਰਕਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਆਦਰਸ਼ ਸ਼ਾਸਤਰੀ ਅੱਜ ਸੀਨੀਅਰ ਕਾਂਗਰਸੀ ਆਗੂ ਪੀ.ਸੀ ਚਾਕੋ ਅਤੇ ਦਿੱਲੀ ਕਾਂਗਰਸ ਦੇ ਪ੍ਰਧਾਨ ਸੁਭਾਸ਼ ਚੋਪੜਾ ਦੀ...
ਮੁੱਠਭੇੜ ਤੋਂ ਬਾਅਦ ਇੱਕ ਨਕਸਲੀ ਗ੍ਰਿਫ਼ਤਾਰ
. . .  1 day ago
ਰਾਏਪੁਰ, 18 ਜਨਵਰੀ - ਝਾਰਖੰਡ ਦੇ ਚਾਏਬਾਸਾ ਵਿਖੇ ਪੁਲਿਸ ਅਤੇ ਸੀ.ਆਰ.ਪੀ ਐੱਫ ਨੇ ਸਾਂਝੇ ਆਪ੍ਰੇਸ਼ਨ ਤਹਿਤ ਮੁੱਠਭੇੜ ਤੋਂ ਬਾਅਦ ਇੱਕ ਨਕਸਲੀ ਨੂੰ ਗ੍ਰਿਫ਼ਤਾਰ ਕਰ...
ਸੀ.ਏ.ਏ ਲਾਗੂ ਕਰਨ 'ਤੇ ਧੰਨਵਾਦ ਲਈ ਭਾਜਪਾ ਹੈੱਡਕੁਆਟਰ ਪਹੁੰਚੇ ਹਰਿਆਣਾ ਤੇ ਦਿੱਲੀ ਦੇ ਪਾਕਿਸਤਾਨੀ ਸ਼ਰਨਾਰਥੀ
. . .  1 day ago
ਨਵੀਂ ਦਿੱਲੀ, 18 ਜਨਵਰੀ - ਦਿੱਲੀ ਤੇ ਹਰਿਆਣਾ 'ਚ ਰਹਿ ਰਹੇ ਪਾਕਿਸਤਾਨੀ ਸ਼ਰਨਾਰਥੀ ਨਾਗਰਿਕਤਾ ਸੋਧ ਕਾਨੂੰਨ ਨੂੰ ਲਾਗੂ ਕਰਨ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ...
ਸ਼੍ਰੀ ਦੂਖ ਨਿਵਾਰਨ ਸਾਹਿਬ ਪਟਿਆਲਾ ਵਿਖੇ ਸ਼ਾਨੋ ਸ਼ੌਕਤ ਨਾਲ ਮਨਾਇਆ ਜਾਵੇਗਾ ਪੰਚਮੀ ਦਾ ਪਵਿੱਤਰ ਦਿਹਾੜਾ- ਭਾਈ ਲੌਂਗੋਵਾਲ
. . .  1 day ago
ਲੌਂਗੋਵਾਲ, 18 ਜਨਵਰੀ (ਸ.ਸ.ਖੰਨਾ ) ਸ਼ਹੀਦ ਭਾਈ ਮਨੀ ਸਿੰਘ ਜੀ ਦੇ ਜਨਮ ਅਸਥਾਨ ਗੁਰਦੁਆਰਾ ਕੈਂਬੋਵਾਲ ਸਾਹਿਬ ਵਿਖੇ ਅੱਜ ਅਜੀਤ ਨਾਲ ਗੱਲਬਾਤ ਦੌਰਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਗੁਰਦੁਆਰਾ...
ਸੜਕ ਹਾਦਸੇ 'ਚ ਫ਼ਿਲਮੀ ਅਦਾਕਾਰਾ ਸ਼ਬਾਨਾ ਆਜ਼ਮੀ ਜ਼ਖਮੀ
. . .  1 day ago
ਪ੍ਰਧਾਨ ਮੰਤਰੀ ਅਤੇ ਸੋਨੀਆ ਗਾਂਧੀ ਨੇ ਅਸ਼ਵਨੀ ਚੋਪੜਾ ਦੇ ਦੇਹਾਂਤ 'ਤੇ ਪ੍ਰਗਟਾਇਆ ਦੁੱਖ
. . .  1 day ago
ਜੰਮੂ-ਕਸ਼ਮੀਰ 'ਚ ਰਹੱਸਮਈ ਬਿਮਾਰੀ ਕਾਰਨ 10 ਬੱਚਿਆਂ ਦੀ ਮੌਤ
. . .  1 day ago
19 ਜਨਵਰੀ ਨੂੰ ਵੀ ਖੁੱਲ੍ਹਾ ਰਹੇਗਾ ਸ਼ਿਰਡੀ ਸਾਂਈ ਮੰਦਰ
. . .  1 day ago
ਤ੍ਰਿਵੇਂਦਰ ਰਾਵਤ ਵੱਲੋਂ ਪ੍ਰਧਾਨ ਮੰਤਰੀ ਨਾਲ ਮੁਲਾਕਾਤ
. . .  1 day ago
ਸਿਰਫ਼ ਸੱਤਾ ਹਾਸਲ ਕਰਨ ਦੀ ਸੋਚ ਤਕ ਸੀਮਤ ਹੋ ਕੇ ਰਹਿ ਗਈ ਹੈ ਅਕਾਲੀ ਲੀਡਰਸ਼ਿਪ - ਪਰਮਿੰਦਰ ਢੀਂਡਸਾ
. . .  1 day ago
ਹਥਿਆਰਬੰਦ ਲੁਟੇਰਿਆਂ ਵੱਲੋਂ ਬੈਂਕ 'ਚੋਂ 5 ਲੱਖ ਦੀ ਲੁੱਟ
. . .  1 day ago
ਸਾਲ 2013 ਦੇ ਗੁੜੀਆ ਸਮੂਹਿਕ ਜਬਰ ਜਨਾਹ ਮਾਮਲੇ 'ਚ ਦੋ ਦੋਸ਼ੀ ਕਰਾਰ
. . .  1 day ago
ਅਕਾਲੀ ਪਰਿਵਾਰਾਂ ਦਾ ਸ਼੍ਰੋਮਣੀ ਅਕਾਲੀ ਦਲ ਦੀ ਸਥਾਪਨਾ ਦੀ ਸ਼ਤਾਬਦੀ ਵਰ੍ਹੇ ਨੂੰ ਲੈ ਕੇ 'ਸਫ਼ਰ-ਏ-ਅਕਾਲੀ ਲਹਿਰ' ਪ੍ਰੋਗਰਾਮ ਸ਼ੁਰੂ
. . .  1 day ago
ਬਿਜਲੀ ਦੀਆਂ ਹਾਈ ਵੋਲਟੇਜ ਤਾਰਾਂ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ
. . .  1 day ago
ਉਤਰਾਖੰਡ ਦੇ ਮੁੱਖ ਮੰਤਰੀ ਵਲੋਂ ਰਾਜਨਾਥ ਸਿੰਘ ਨਾਲ ਮੁਲਾਕਾਤ
. . .  1 day ago
ਕਿੱਨੌਰ : ਢਿਗਾਂ ਡਿੱਗਣ ਕਾਰਨ ਨੈਸ਼ਨਲ ਹਾਈਵੇ ਬੰਦ
. . .  1 day ago
ਪ੍ਰਗਿਆ ਠਾਕੁਰ ਨੂੰ ਸ਼ੱਕੀ ਚਿੱਠੀ ਭੇਜਣ ਦੇ ਮਾਮਲੇ 'ਚ ਇੱਕ ਗ੍ਰਿਫ਼ਤਾਰ
. . .  1 day ago
ਵਿਅਕਤੀ ਦਾ ਕੁੱਟ ਕੁੱਟ ਕੇ ਬੇਰਹਿਮੀ ਨਾਲ ਕਤਲ, ਉਪਰੰਤ ਹੋਈ ਗੋਲੀਬਾਰੀ 'ਚ 2 ਜ਼ਖਮੀ
. . .  1 day ago
ਨਿਰਭੈਆ ਦੇ ਦੋਸ਼ੀ ਪਵਨ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ 20 ਜਨਵਰੀ ਨੂੰ ਹੋਵੇਗੀ ਸੁਣਵਾਈ
. . .  1 day ago
ਸੀ.ਏ.ਏ ਅਤੇ ਐਨ.ਆਰ.ਸੀ ਨੂੰ ਲੈ ਕੇ ਇੱਕ ਮੰਚ 'ਤੇ ਆਉਣ ਸਾਰੀਆਂ ਵਿਰੋਧੀ ਪਾਰਟੀਆਂ - ਚਿਦੰਬਰਮ
. . .  1 day ago
ਜੰਮੂ-ਕਸ਼ਮੀਰ 'ਚ ਪਾਕਿਸਤਾਨ ਨੇ ਫਿਰ ਕੀਤੀ ਜੰਗਬੰਦੀ ਦੀ ਉਲੰਘਣਾ
. . .  1 day ago
ਢੀਂਡਸਾ ਸਾਹਿਬ ਨੂੰ ਮੇਰਾ ਸ਼੍ਰੋਮਣੀ ਕਮੇਟੀ ਪ੍ਰਧਾਨ ਬਣਨਾ ਬਿਲਕੁਲ ਵੀ ਪਸੰਦ ਨਹੀਂ - ਭਾਈ ਲੌਂਗੋਵਾਲ
. . .  1 day ago
ਰਾਹੁਲ ਗਾਂਧੀ ਨੇ ਪਿਊਸ਼ ਗੋਇਲ ਅਤੇ ਹਰਸਿਮਰਤ ਬਾਦਲ ਨੂੰ ਲਿਖੀ ਚਿੱਠੀ
. . .  1 day ago
ਜੰਮੂ ਕਸ਼ਮੀਰ 'ਚ ਵੁਆਇਸ ਅਤੇ ਐੱਸ.ਐਮ.ਐੱਸ ਸੇਵਾਵਾਂ ਹੋਣਗੀਆਂ ਬਹਾਲ - ਪ੍ਰਿੰਸੀਪਲ ਸਕੱਤਰ
. . .  1 day ago
ਕਰਿਆਨੇ ਦਾ ਸਮਾਨ ਵੇਚ ਕੇ ਮੋਟਰਸਾਈਕਲਾਂ 'ਤੇ ਆ ਰਹੇ ਨੌਜਵਾਨਾਂ ਨੂੰ ਟਰੱਕ ਨੇ ਮਾਰੀ ਟੱਕਰ, ਦੋਹਾਂ ਦੀ ਮੌਤ
. . .  1 day ago
ਆਲ ਇੰਡੀਆ ਸਿੱਖ ਸਟੂਡੈਂਟ ਫੈਡਰੇਸ਼ਨ ਵਲੋਂ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਕੌਮ ਨੂੰ ਅਗਵਾਈ ਦੇਣ ਦੀ ਅਪੀਲ
. . .  1 day ago
ਪੁੱਛਗਿੱਛ ਲਈ ਡੀ. ਐੱਸ. ਪੀ. ਦਵਿੰਦਰ ਸਿੰਘ ਨੂੰ ਦਿੱਲੀ ਲਿਆਏਗੀ ਐੱਨ. ਆਈ. ਏ.
. . .  1 day ago
ਨਾਗਰਿਕਤਾ ਕਾਨੂੰਨ ਨੂੰ ਪੰਜਾਬ 'ਚ ਲਾਗੂ ਕਰਾਉਣ ਲਈ ਅੰਮ੍ਰਿਤਸਰ 'ਚ ਕੱਢੀ ਗਈ ਤਿਰੰਗਾ ਯਾਤਰਾ
. . .  1 day ago
ਵਾਹਨ ਵਲੋਂ ਟੱਕਰ ਮਾਰੇ ਜਾਣ ਕਾਰਨ ਹਾਈਵੇਅ 'ਤੇ ਪਲਟੀ ਕਾਰ, ਤਿੰਨ ਜ਼ਖ਼ਮੀ
. . .  1 day ago
ਸਾਨੀਆ ਮਿਰਜ਼ਾ ਦਾ ਧਮਾਕਾ, ਮਾਂ ਬਣਨ ਤੋਂ ਬਾਅਦ ਜਿੱਤਿਆ ਪਹਿਲਾ ਖ਼ਿਤਾਬ
. . .  1 day ago
ਜੰਮੂ-ਕਸ਼ਮੀਰ 'ਚ ਹਿਰਾਸਤ 'ਚ ਰੱਖੇ ਗਏ ਚਾਰ ਹੋਰ ਨੇਤਾ ਰਿਹਾਅ
. . .  1 day ago
ਸਾਬਕਾ ਸੰਸਦ ਮੈਂਬਰ ਅਸ਼ਵਨੀ ਚੋਪੜਾ ਦਾ ਦੇਹਾਂਤ
. . .  1 day ago
ਸਾਵਰਕਰ ਨੂੰ ਲੈ ਕੇ ਸੰਜੇ ਰਾਓਤ ਨੇ ਫਿਰ ਦਿੱਤਾ ਵਿਵਾਦਿਤ ਬਿਆਨ, ਕਿਹਾ- ਵਿਰੋਧ ਕਰਨ ਵਾਲਿਆਂ ਨੂੰ ਭੇਜੋ ਜੇਲ੍ਹ
. . .  1 day ago
ਸੰਘਣੀ ਧੁੰਦ ਕਾਰਨ ਰੁਕੀ ਲੁਧਿਆਣੇ ਦੀ ਰਫ਼ਤਾਰ
. . .  1 day ago
ਚੰਦਰਸ਼ੇਖਰ ਆਜ਼ਾਦ ਦੀ ਜ਼ਮਾਨਤ ਸੋਧ ਦਾ ਮਾਮਲਾ 21 ਜਨਵਰੀ ਤੱਕ ਲਈ ਮੁਲਤਵੀ
. . .  1 day ago
ਸੋਨੀਆ ਗਾਂਧੀ ਦੀ ਰਿਹਾਇਸ਼ ਦੇ ਬਾਹਰ ਕਾਂਗਰਸੀ ਵਰਕਰਾਂ ਦਾ ਵਿਰੋਧ-ਪ੍ਰਦਰਸ਼ਨ
. . .  1 day ago
ਡੀ. ਐੱਸ. ਪੀ. ਦਵਿੰਦਰ ਸਿੰਘ ਦੇ ਮਾਮਲੇ ਦੀ ਐੱਨ. ਆਈ. ਏ. ਕਰੇਗੀ ਜਾਂਚ
. . .  1 day ago
ਸੰਘਣੀ ਧੁੰਦ ਅਤੇ ਠੰਢ ਕਾਰਨ ਜਨ-ਜੀਵਨ ਪ੍ਰਭਾਵਿਤ
. . .  1 day ago
ਪਾਕਿਸਤਾਨ 'ਚ ਹਿੰਦੂ ਲੜਕੀਆਂ ਦੀ ਅਗਵਾਕਾਰੀ 'ਤੇ ਭਾਰਤ ਨੇ ਜਤਾਇਆ ਵਿਰੋਧ, ਪਾਕਿ ਹਾਈ ਕਮਿਸ਼ਨ ਦਾ ਅਧਿਕਾਰੀ ਤਲਬ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 29 ਜੇਠ ਸੰਮਤ 551

ਹੁਸ਼ਿਆਰਪੁਰ / ਮੁਕੇਰੀਆਂ

ਇੰਟੈਲੀਜੈਂਸ ਆਈ. ਟੀ., ਟੀ. ਐਸ. ਯੂ. ਅਤੇ ਜ਼ਿਲ੍ਹਾ ਕੇਡਰ ਦੀ ਪਾਸਿੰਗ ਆਊਟ ਪਰੇਡ ਹੋਈ

ਹੁਸ਼ਿਆਰਪੁਰ, 11 ਜੂਨ (ਬਲਜਿੰਦਰਪਾਲ ਸਿੰਘ)-ਬੇਸਿਕ ਰਿਕਰੂਟਸ ਕੋਰਸ ਬੈਚ ਨੰਬਰ 258 ਦੇ ਇੰਟੈਲੀਜੈਂਸ ਆਈ. ਟੀ., ਟੀ. ਐਸ. ਯੂ. ਅਤੇ ਜ਼ਿਲ੍ਹਾ ਕੇਡਰ ਦੀ ਪਾਸਿੰਗ ਆਊਟ ਪ੍ਰੇਡ, ਪੀ. ਆਰ. ਟੀ. ਸੀ. ਜਹਾਨਖੇਲਾਂ ਵਿਖੇ ਚਮਨ ਸਟੇਡੀਅਮ 'ਚ ਕਰਵਾਈ ਗਈ | ਇਸ ਵਿਚ 412 ਰਿਕਰੂਟਸ ਸਿੱਖਿਆਰਥੀ ਸ਼ਾਮਿਲ ਸਨ | ਗੁਰਸ਼ਰਨ ਸਿੰਘ ਸੰਧੂ ਡੀ.ਆਈ.ਜੀ.-ਕਮ ਜੁਆਇੰਟ, ਡਾਇਰੈਕਟਰ ਪੰਜਾਬ ਪੁਲਿਸ ਅਕਾਦਮੀ ਫਿਲੌਰ ਨੇ ਬਤੌਰ ਮੁੱਖ ਮਹਿਮਾਨ ਪ੍ਰੇਡ ਦਾ ਨਿਰੀਖਣ ਕੀਤਾ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ | ਇਸ ਮੌਕੇ ਕਾਰਗੁਜ਼ਾਰੀ ਰਿਪੋਰਟ 'ਚ ਪੀ. ਆਰ. ਟੀ. ਸੀ. ਜਹਾਨਖੇਲਾਂ ਦੇ ਕਮਾਡੈਂਟ ਦਰਸ਼ਨ ਸਿੰਘ ਮਾਨ ਨੇ ਸਿਖਲਾਈ ਦੌਰਾਨ ਸਿੱਖਿਆਰਥੀਆਂ ਨੂੰ ਦਿੱਤੀ ਪੇਸ਼ੇਵਾਰਾਨਾ ਸਿਖਲਾਈ ਸੰਕਟਮਈ ਹਾਲਤਾਂ ਵਿਚ ਪੁਲਿਸ ਕਰਮਚਾਰੀਆਂ ਦੀ ਭੂਮਿਕਾ, ਸੰਵੇਦਨਸ਼ੀਲ ਡਿਊਟੀਆਂ, ਕੰਪਿਊਟਰ, ਸੀ.ਸੀ.ਟੀ.ਵੀ., ਬਾਇਓ ਮੀਟਰਿਕਸ, ਅਕਸੈਸ ਕੰਟਰੋਲ ਆਦਿ ਦੀ ਭੂਮਿਕਾ ਅਤੇ ਡਿਜਾਸਟਰ ਮੈਨੇਜਮੈਂਟ, ਫਸਟ ਏਡ ਤੋਂ ਇਲਾਵਾ ਇਲੈਕਟੋ੍ਰਨਿਕ ਉਪਕਰਨਾਂ ਦੀ ਵਰਤੋਂ ਆਦਿ ਦੇ ਹੁਨਰਾਂ ਦਾ ਵੇਰਵਾ ਦਿੱਤਾ ਗਿਆ | ਸੁਰੱਖਿਆ ਨਾਲ ਜੁੜੀਆਂ ਹੋਈਆਂ ਮਹੱਤਵਪੂਰਨ ਕਾਰਜ ਪ੍ਰਣਾਲੀਆਂ ਅਤੇ ਉਨ੍ਹਾਂ ਦਾ ਸਹੀ ਤਰੀਕੇ ਨਾਲ ਵਰਤੋਂ ਕਰਨ ਦੀ ਵੀ ਇਨ੍ਹਾਂ ਨੂੰ ਸਿਖਲਾਈ ਦਿੱਤੀ ਗਈ | ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਪਾਸ ਆਊਟ ਹੋ ਕੇ ਜਾ ਰਹੇ ਸਾਰੇ ਸਿੱਖਿਆਰਥੀ ਆਪਣੇ ਪਿੱਤਰੀ ਯੂਨਿਟ ਵਿਖੇ ਆਪਣੀਆਂ ਜ਼ਿੰਮੇਵਾਰੀਆਂ ਨੂੰ ਪੂਰੀ ਦਿ੍ੜਤਾ ਅਤੇ ਕਾਮਯਾਬੀ ਨਾਲ ਨਿਭਾਉਣਗੇ | ਗੁਰਸ਼ਰਨ ਸਿੰਘ ਸੰਧੂ ਨੇ ਪਾਸ ਆਊਟ ਹੋ ਕੇ ਜਾ ਰਹੇ ਸਿੱਖਿਆਰਥੀਆਂ ਨੂੰ ਲੋਕ ਸੇਵਾ ਦੇ ਸੰਕਲਪ ਹਿੱਤ ਸੁਚੇਤ ਕਰਵਾਇਆ ਤੇ ਆਪਣੀ ਡਿਊਟੀ ਜ਼ਿੰਮੇਵਾਰੀ ਨਾਲ ਨਿਭਾਉਣ ਲਈ ਪ੍ਰੇਰਿਆ | ਇਸ ਮੌਕੇ ਸਿੱਖਿਆਰਥੀਆਂ ਵਲੋਂ ਸੱਭਿਆਚਰਕ ਗਤੀਵਿਧੀਆਂ, ਸਰੀਰਕ ਕਸਰਤਾਂ, ਮਲਵਈ ਗਿੱਧਾ ਆਦਿ ਦਾ ਪ੍ਰਦਰਸ਼ਨ ਕੀਤਾ ਅਤੇ ਵਧੀਆ ਪ੍ਰਦਰਸ਼ਨ ਵਾਲਿਆਂ ਨੂੰ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਹਰਜੀਤ ਸਿੰਘ ਡੀ.ਐਸ.ਪੀ., ਗੁਰਜੀਤਪਾਲ ਸਿੰਘ ਡੀ.ਐਸ.ਪੀ., ਮਲਕੀਅਤ ਸਿੰਘ ਡੀ.ਐਸ.ਪੀ., ਦਵਿੰਦਰ ਪ੍ਰਸ਼ਾਦ ਡੀ.ਐਸ.ਪੀ., ਡਾ: ਸੌਰਵ ਮੈਡੀਕਲ ਅਫ਼ਸਰ, ਕੰਵਲਪ੍ਰੀਤ ਸਿੰਘ ਡਿਪਟੀ ਡੀ.ਏ., ਦਿਨੇਸ਼ ਕੁਮਾਰ ਕਾਠੀਆ, ਅਮਿਤ ਧਵਨ ਏ.ਡੀ.ਏ., ਡਾ: ਸਰਬਰਿੰਦਰਜੀਤ ਸਿੰਘ ਏ.ਡੀ.ਏ. ਅਤੇ ਨਿਤਿਨ ਬੇਰੀ ਏ.ਡੀ.ਏ. ਆਦਿ ਹਾਜ਼ਰ ਸਨ |

ਫ਼ਤਹਿਵੀਰ ਦੀ ਮੌਤ ਲਈ ਪ੍ਰਸ਼ਾਸ਼ਨ 'ਤੇ ਸਰਕਾਰ ਜ਼ਿੰਮੇਵਾਰ-ਡਾ. ਰਵਜੋਤ

ਹੁਸ਼ਿਆਰਪੁਰ, 11 ਜੂਨ (ਬਲਜਿੰਦਰਪਾਲ ਸਿੰਘ)-ਪਿਛਲੇ ਕਈ ਦਿਨਾਂ ਤੋਂ ਬੋਰਵੈੱਲ ਵਿਚ ਫਸੇ ਹੋਏ ਫਤਹਿਵੀਰ ਸਿੰਘ ਦੀ ਜਾਨ ਬਚਾਉਣ ਵਿਚ ਪ੍ਰਸ਼ਾਸਨ ਤੇ ਪੰਜਾਬ ਸਰਕਾਰ ਬੁਰੀ ਤਰ੍ਹਾਂ ਫੇਲ ਹੋਈ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਡਾ. ...

ਪੂਰੀ ਖ਼ਬਰ »

ਸਰਕਾਰੀ ਸਕੂਲ 'ਚੋਂ 8 ਬੈਟਰੀਆਂ ਚੋਰੀ

ਹੁਸ਼ਿਆਰਪੁਰ, 11 ਜੂਨ (ਬਲਜਿੰਦਰਪਾਲ ਸਿੰਘ)-ਸਰਕਾਰੀ ਸਕੂਲ ਦੇ ਤਾਲੇ ਤੋੜ ਕੇ ਅਣਪਛਾਤੇ ਚੋਰਾਂ ਨੇ 80 ਹਜ਼ਾਰ ਰੁਪਏ ਦੀ ਕੀਮਤ ਦੀਆਂ 8 ਬੈਟਰੀਆਂ ਚੋਰੀ ਕਰ ਲਈਆਂ | ਜਾਣਕਾਰੀ ਅਨੁਸਾਰ ਥਾਣਾ ਮੇਹਟੀਆਣਾ ਪੁਲਿਸ ਕੋਲ ਦਰਜ ਕਰਵਾਈ ਸ਼ਿਕਾਇਤ 'ਚ ਪਿੰਡ ਠੱਕਰਵਾਲ 'ਚ ਸਥਿਤ ...

ਪੂਰੀ ਖ਼ਬਰ »

ਹੁਸ਼ਿਆਰਪੁਰ ਨਗਰ ਨਿਗਮ ਸ਼ਹਿਰ ਵਾਸੀਆਂ ਨੂੰ ਸਾਫ਼ ਪਾਣੀ ਮੁਹੱਈਆ ਕਰਾਉਣ 'ਚ ਅਸਫ਼ਲ

ਹੁਸ਼ਿਆਰਪੁਰ, 11 ਜੂਨ (ਹਰਪ੍ਰੀਤ ਕੌਰ)-ਪਿਛਲੇ ਸਾਲ ਬਸਰਾਤੀ ਮੌਸਮ 'ਚ ਸ਼ਹਿਰ 'ਚ ਹੈਜ਼ਾ ਅਤੇ ਡਾਇਰੀਆ ਫ਼ੈਲਣ ਕਾਰਨ ਚਾਰ ਸ਼ਹਿਰ ਵਾਸੀਆਂ ਦੀ ਮੌਤ ਹੋ ਗਈ ਸੀ ਅਤੇ ਸੈਂਕੜੇ ਇਨ੍ਹਾਂ ਬਿਮਾਰੀਆਂ ਤੋਂ ਪ੍ਰਭਾਵਿਤ ਹੋਏ ਸਨ | ਬਿਮਾਰੀ ਫ਼ੈਲਣ ਦਾ ਕਾਰਨ ਪਾਣੀ ਦੀ ਸਪਲਾਈ ਦਾ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਪਤੀ ਦੀ ਮੌਤ, ਪਤਨੀ ਤੇ ਭਾਣਜੀ ਜ਼ਖ਼ਮੀ

ਹੁਸ਼ਿਆਰਪੁਰ, 11 ਜੂਨ (ਬਲਜਿੰਦਰਪਾਲ ਸਿੰਘ)-ਹੁਸ਼ਿਆਰਪੁਰ-ਚੰਡੀਗੜ੍ਹ ਮਾਰਗ 'ਤੇ ਵਾਪਰੇ ਸੜਕ ਹਾਦਸੇ 'ਚ ਪਤੀ ਦੀ ਮੌਤ, ਜਦਕਿ ਉਸ ਦੀ ਪਤਨੀ ਤੇ ਭਾਣਜੀ ਦੇ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਈ | ਜਾਣਕਾਰੀ ਅਨੁਸਾਰ ਸ਼ਹੀਦ ਭਗਤ ਸਿੰਘ ਨਗਰ 'ਚ ਸਥਿਤ ਰੈਲ ਮਾਜਰਾ ਦੀ ਵਾਸੀ ਰੈਨੂੰ ...

ਪੂਰੀ ਖ਼ਬਰ »

ਬੱਸ ਅਤੇ ਸਕੂਟਰ ਦੀ ਟੱਕਰ 'ਚ ਦੋ ਨੌਜਵਾਨਾਂ ਦੀ ਮੌਤ, 10 ਜ਼ਖ਼ਮੀ

ਮਾਹਿਲਪੁਰ, 11 ਜੂਨ (ਦੀਪਕ ਅਗਨੀਹੋਤਰੀ/ਰਜਿੰਦਰ ਸਿੰਘ)-ਮਾਹਿਲਪੁਰ ਗੜ੍ਹਸ਼ੰਕਰ ਰੋਡ 'ਤੇ ਪਿੰਡ ਦੋਹਲਰੋਂ ਦੇ ਨਜ਼ਦੀਕ ਇਕ ਦਰਦਨਾਕ ਸੜਕ ਹਾਦਸੇ ਵਿਚ ਸਕੂਟਰ ਸਵਾਰ ਦੋ ਨੌਜਵਾਨਾਂ ਦੀ ਮੌਤ ਹੋ ਗਈ | ਹਾਦਸਾ ਇਨ੍ਹਾਂ ਜ਼ਬਰਦਸਤ ਸੀ ਕਿ ਸਕੂਟਰ ਸਵਾਰ ਬੱਸ ਨਾਲ ਟਕਰਾ ਕੇ 15 ...

ਪੂਰੀ ਖ਼ਬਰ »

ਅੱਤ ਦੀ ਗਰਮੀ ਕਾਰਨ ਸਿਆਲੂ ਮੱਕੀ ਤੇ ਹੋਰ ਫ਼ਸਲਾਂ ਬਰਬਾਦ ਹੋਣ ਕੰਢੇ

ਬਲਜਿੰਦਰਪਾਲ ਸਿੰਘ ਹੁਸ਼ਿਆਰਪੁਰ, 11 ਜੂਨ-ਅੱਤ ਦੀ ਗਰਮੀ ਨੇ ਜਿਥੇ ਆਮ ਜਨ-ਜੀਵਨ ਨੂੰ ਪੂਰੀ ਤਰ੍ਹਾਂ ਪ੍ਰਭਾਵਿਤ ਕਰਕੇ ਰੱਖ ਦਿੱਤਾ ਹੈ ਉਥੇ ਮੌਸਮੀ ਫ਼ਸਲਾਂ ਵੀ ਇਸ ਗਰਮੀ ਤੋਂ ਬਚ ਨਹੀਂ ਰਹੀਆਂ ਹਨ | ਰੋਜ਼ਾਨਾ ਵੱਧ ਰਹੇ ਤਾਪਮਾਨ ਦੀ ਸਭ ਤੋਂ ਵੱਧ ਮਾਰ ਸਿਆਲੂ ਮੱਕੀ ਦੇ ...

ਪੂਰੀ ਖ਼ਬਰ »

ਮਾਸੂਮ ਬਾਲੜੀ ਨਾਲ ਅਸ਼ਲੀਲ ਹਰਕਤਾਂ ਕਰਨ ਵਾਲੇ ਦੋਸ਼ੀ ਿਖ਼ਲਾਫ਼ ਮਾਮਲਾ ਦਰਜ

ਟਾਂਡਾ ਉੜਮੁੜ, 11 ਜੂਨ (ਦੀਪਕ ਬਹਿਲ)-ਥਾਣਾ ਟਾਂਡਾ ਅਧੀਨ ਇਕ ਮਾਸੂਮ ਬਾਲੜੀ ਨਾਲ ਕਥਿਤ ਤੌਰ ਉਸ ਦੇ ਹੀ ਇਕ ਅਧਖੜ ਉਮਰ ਦੇ ਵਿਅਕਤੀ ਵਲੋਂ ਅਸ਼ਲੀਲ ਹਰਕਤਾਂ ਕਰਨ ਦਾ ਮਾਮਲਾ ਉਸ ਵੇਲੇ ਸਾਹਮਣੇ ਆਇਆ ਜਦੋਂ ਉਕਤ ਬਾਲੜੀ ਨੇ ਰੋਂਦੇ ਕੁਰਲਾਉਂਦੇ ਹੋਏ ਇਸ ਘਟਨਾ ਬਾਰੇ ਆਪਣੇ ...

ਪੂਰੀ ਖ਼ਬਰ »

ਖਾਤਿਆਂ 'ਚ ਪੈਸੇ ਨਾ ਪੈਣ 'ਤੇ ਕਿਸਾਨਾਂ ਨੇ ਕੀਤਾ ਰੋਸ ਪ੍ਰਦਰਸ਼ਨ

ਗੜ੍ਹਦੀਵਾਲਾ, 11 ਜੂਨ (ਚੱਗਰ)-ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿੱਧੀ ਸਕੀਮ ਤਹਿਤ ਖਾਤਿਆਂ ਵਿੱਚ ਪੈਸੇ ਨਾ ਪੈਣ 'ਤੇ ਗੜ੍ਹਦੀਵਾਲਾ ਦੇ ਨੇੜਲੇ ਪਿੰਡ ਸਹਿਜੋਵਾਲ ਵਿਖੇ ਪੀੜਤ ਕਿਸਾਨਾਂ ਵਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਨੰਬਰਦਾਰ ਮਦਨ ਲਾਲ, ਕੁਲਵੰਤ ਸਿੰਘ, ...

ਪੂਰੀ ਖ਼ਬਰ »

ਕੋਆਪ੍ਰੇਟਿਵ ਬੈਂਕ ਵਲੋਂ ਸਾਖਰਤਾ ਵਿੱਤੀ ਕੈਂਪ

ਨਸਰਾਲਾ, 11 ਜੂਨ (ਸਤਵੰਤ ਸਿੰਘ ਥਿਆੜਾ)-ਕੋਆਪ੍ਰੇਟਿਵ ਬੈਂਕ ਸਿੰਗੜੀਵਾਲਾ ਬਰਾਂਚ ਵਲੋਂ ਡਿਪਟੀ ਰਜਿਸਟਰਾਰ ਸ੍ਰੀ ਉਮੇਸ਼ ਵਰਮਾ, ਐਮ. ਡੀ. ਅਮਨਪ੍ਰੀਤ ਸਿੰਘ ਬਰਾੜ, ਏ. ਜੀ. ਐਮ. ਨਬਾਰਡ ਅਤੇ ਜ਼ਿਲ੍ਹਾ ਮੈਨੇਜਰ ਰਜੀਵ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਾਖਰਤਾ ...

ਪੂਰੀ ਖ਼ਬਰ »

ਕੰਢੀ ਏਰੀਆ ਡੈਮ ਦੇ ਫ਼ੀਲਡ ਕਾਮਿਆਂ ਵਲੋਂ ਮੰਗਾਂ ਨੂੰ ਲੈ ਕੇ ਰੋਸ ਰੈਲੀ 19 ਨੂੰ

ਹੁਸ਼ਿਆਰਪੁਰ, 11 ਜੂਨ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਪੀ.ਡਬਲਿਯੂ.ਡੀ ਫ਼ੀਲਡ ਅਤੇ ਵਰਕਸ਼ਾਪ ਵਰਕਰਜ਼ ਯੂਨੀਅਨ ਦੀ ਬਰਾਂਚ ਸਿੰਚਾਈ ਵਿਭਾਗ ਹੁਸ਼ਿਆਰਪੁਰ ਦੀ ਮੀਟਿੰਗ ਬਰਾਂਚ ਦੇ ਸੀਨੀਅਰ ਮੀਤ ਪ੍ਰਧਾਨ ਗੋਪਾਲ ਕ੍ਰਿਸ਼ਨ ਦੀ ਪ੍ਰਧਾਨਗੀ ਹੇਠ ਸ਼ਹੀਦ ਊਧਮ ਸਿੰਘ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਤੇ ਖ਼ਾਲਸਾ ਸਕੂਲ ਗੜ੍ਹਦੀਵਾਲਾ ਵਿਖੇ ਸਮਰ ਕੈਂਪ ਸਮਾਪਤ

ਗੜ੍ਹਦੀਵਾਲਾ, 11 ਜੂਨ (ਚੱਗਰ/ਗੋਂਦਪੁਰ)-ਸ੍ਰੀ ਗੁਰੂ ਨਾਨਕ ਦੇਵ ਜੀ ਦੀ 550ਵੀਂ ਜਨਮ ਸ਼ਤਾਬਦੀ ਨੂੰ ਸਮਰਪਿਤ ਖ਼ਾਲਸਾ ਕਾਲਜ ਗੜ੍ਹਦੀਵਾਲਾ ਅਤੇ ਖ਼ਾਲਸਾ ਕਾਲਜੀਏਟ ਸਕੂਲ ਗੜ੍ਹਦੀਵਾਲਾ ਵਲੋਂ ਸਾਂਝੇ ਤੌਰ 'ਤੇ ਕਾਲਜ ਅਤੇ ਸਕੂਲ ਦੇ ਵਿਦਿਆਰਥੀਆਂ ਦਾ ਇੱਕ ਹਫ਼ਤੇ ਦਾ ਸਮਰ ...

ਪੂਰੀ ਖ਼ਬਰ »

ਨਗਰ ਪੰਚਾਇਤ ਤਲਵਾੜਾ ਦੀਆਂ ਚੋਣਾਂ ਲਈ 60 ਉਮੀਦਵਾਰਾਂ ਨੇ ਪਰਚੇ ਦਾਖ਼ਲ ਕਰਵਾਏ

ਰਾਮਗੜ੍ਹ ਸੀਕਰੀ, 11 ਜੂਨ (ਕਟੋਚ)-ਨਗਰ ਪੰਚਾਇਤ ਤਲਵਾੜਾ ਦੀਆਂ 21 ਜੂਨ ਨੂੰ ਹੋ ਰਹੀਆਂ ਆਮ ਚੋਣਾਂ ਲਈ ਅੱਜ ਪਰਚੇ ਭਰਨ ਦੇ ਆਖ਼ਰੀ ਦਿਨ ਵੱਡੀ ਸੰਖਿਆ ਵਿਚ ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਰਿਟਰਨਿੰਗ ਅਧਿਕਾਰੀ-ਕਮ-ਤਹਿਸੀਲਦਾਰ ਮੁਕੇਰੀਆਂ ਸ੍ਰੀ ਕਰਨਵੀਰ ਸਿੰਘ ...

ਪੂਰੀ ਖ਼ਬਰ »

ਟਾਂਡਾ ਵਿਖੇ ਟਰੱਕ ਅਪਰੇਟਰਾਂ ਵਲੋਂ ਰੋਸ ਪ੍ਰਦਰਸ਼ਨ

ਟਾਂਡਾ ਉੜਮੁੜ, 11 ਜੂਨ (ਗੁਰਾਇਆ)-ਕਣਕ ਦੀ ਅਨਲੋਡਿੰਗ ਨੂੰ ਲੈ ਕੇ ਟਰੱਕ ਅਪਰੇਟਰਾਂ ਨੇ ਸਥਾਨਕ ਐਫ.ਸੀ.ਆਈ. ਗੁਦਾਮਾਂ ਦੇ ਗੇਟ ਅੱਗੇ ਰੋਸ ਪ੍ਰਦਰਸ਼ਨ ਕੀਤਾ | ਜਸਵੀਰ ਸਿੰਘ ਮਸੀਤੀ ਦੀ ਅਗਵਾਈ ਵਿਚ ਹੋਏ ਇਸ ਰੋਸ ਪ੍ਰਦਰਸ਼ਨ ਦੌਰਾਨ ਟਰੱਕ ਅਪਰੇਟਰਾਂ ਨੇ ਦੱਸਿਆ ਕਿ ਉਹ ...

ਪੂਰੀ ਖ਼ਬਰ »

ਲੋਕ ਪੀਣ ਵਾਲੇ ਪਾਣੀ ਦੀ ਵਰਤੋਂ ਸੰਜਮ ਨਾਲ ਕਰਨ-ਮੇਅਰ ਸੂਦ

ਹੁਸ਼ਿਆਰਪੁਰ, 11 ਜੂਨ (ਬਲਜਿੰਦਰਪਾਲ ਸਿੰਘ)-ਨਗਰ ਨਿਗਮ ਵਲੋਂ ਸ਼ਹਿਰ ਵਾਸੀਆਂ ਨੂੰ ਪੀਣ ਵਾਲੇ ਪਾਣੀ ਦੀ ਸਪਲਾਈ ਨਿਰਵਿਘਨ ਦੇਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ | ਮੇਅਰ ਸ਼ਿਵ ਸੂਦ ਨੇ ਦੱਸਿਆ ਕਿ ਗਰਮੀ ਦਾ ਮੌਸਮ ਹੋਣ ਕਰਕੇ ਪਾਣੀ ਦੀ ਖਪਤ ਬਹੁਤ ਵਧ ਜਾਂਦੀ ਹੈ | ...

ਪੂਰੀ ਖ਼ਬਰ »

ਹੈਰੋਇਨ ਤੇ ਨਸ਼ੀਲਾ ਪਾਊਡਰ ਬਰਾਮਦ, 2 ਤਸਕਰ ਕਾਬੂ

ਹੁਸ਼ਿਆਰਪੁਰ, 11 ਜੂਨ (ਬਲਜਿੰਦਰਪਾਲ ਸਿੰਘ)-ਪੁਲਿਸ ਨੇ ਵੱਖ-ਵੱਖ ਸਥਾਨਾਂ ਤੋਂ ਦੋ ਤਸਕਰਾਂ ਨੂੰ ਕਾਬੂ ਕਰਕੇ ਉਨ੍ਹਾਂ ਤੋਂ ਹੈਰੋਇਨ ਤੇ ਨਸ਼ੀਲਾ ਪਾਊਡਰ ਬਰਾਮਦ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਸਿਟੀ ਪੁਲਿਸ ਨੇ ਸਥਾਨਕ ਗੁੜ ਮੰਡੀ ਨਜ਼ਦੀਕ ਇੱਕ ਤਸਕਰ ...

ਪੂਰੀ ਖ਼ਬਰ »

ਬਾਬਾ ਅਹਿਮਦ ਸ਼ਾਹ ਦੇ ਦਰਬਾਰ 'ਤੇ 28ਵਾਂ ਸਾਲਾਨਾ ਜੋੜ ਮੇਲਾ ਕਰਵਾਇਆ

ਦਸੂਹਾ, 11 ਜੂਨ (ਭੁੱਲਰ)- ਪੀਰ ਬਾਬਾ ਅਹਿਮਦ ਸ਼ਾਹ ਬਾਬਾ ਗੌਹਰ ਸ਼ਾਹ ਦੇ ਦਰਬਾਰ ਪਿੰਡ ਦਵਾਖਰੀ ਵਿਖੇ ਸਰਪੰਚ ਵਰਿੰਦਰਜੀਤ ਸਿੰਘ ਤੇ ਸੋਹਣ ਸਿੰਘ ਦੀ ਅਗਵਾਈ ਹੇਠ 28ਵਾਂ ਸਾਲਾਨਾ ਜੋੜ ਮੇਲਾ ਕਰਵਾਇਆ ਗਿਆ | ਇਸ ਮੌਕੇ ਚਾਦਰ ਪੋਸ਼ੀ ਦੀ ਰਸਮ ਉਪਰੰਤ ਚਿਰਾਗ ਦੀ ਰਸਮ ਅਦਾ ...

ਪੂਰੀ ਖ਼ਬਰ »

ਔਰਤਾਂ ਨੂੰ ਘਰੇਲੂ ਅੱਤਿਆਚਾਰਾਂ ਬਾਰੇ ਜਾਗਰੂਕ ਕਰਨ ਸਬੰਧੀ ਮੀਟਿੰਗ

ਹੁਸ਼ਿਆਰਪੁਰ, 11 ਜੂਨ (ਹਰਪ੍ਰੀਤ ਕੌਰ)-ਸ੍ਰੀਮਤੀ ਸਰਸਵਤੀ ਦੇਵੀ ਮੈਮੋਰੀਅਲ ਐਾਡ ਵੈਲਫ਼ੇਅਰ ਸੁਸਾਇਟੀ ਵਲੋਂ ਪਿੱਪਲਾਂਵਾਲਾ ਵਿਖੇ ਮੀਟਿੰਗ ਕੀਤੀ ਗਈ ਜਿਸ ਵਿਚ ਇਲਾਕੇ ਦੀਆਂ ਔਰਤਾਂ ਨੇ ਹਿੱਸਾ ਲਿਆ | ਮੀਟਿੰਗ ਦੌਰਾਨ ਔਰਤਾਂ 'ਤੇ ਹੋ ਰਹੇ ਘਰੇਲੂ ਅੱਤਿਆਚਾਰ ਅਤੇ ...

ਪੂਰੀ ਖ਼ਬਰ »

ਗੁਰਦੁਆਰਾ ਸੰਗਤ ਸਾਹਿਬ ਇਬਰਾਹੀਮਪੁਰ ਮੰਡ ਤੋਂ ਬਿਆਸ ਦਰਿਆ ਤੱਕ ਜਾਂਦੇ ਰਸਤੇ 'ਤੇ ਮਿੱਟੀ ਪਾਉਣ ਦਾ ਕੰਮ ਸ਼ੁਰੂ ਕਰਵਾਇਆ

ਮਿਆਣੀ, 11 ਜੂਨ (ਹਰਜਿੰਦਰ ਸਿੰਘ ਮੁਲਤਾਨੀ)-ਗੁਰਦੁਆਰਾ ਸੰਗਤ ਸਾਹਿਬ ਇਬਰਾਹੀਮਪੁਰ ਮੰਡ 'ਤੇ ਪਿੰਡ ਤੇ ਇਲਾਕੇ ਦੀਆਂ ਸੰਗਤਾਂ ਵਲੋਂ ਦੁਆਬੇ ਦੀ ਸਭ ਤੋਂ ਵੱਡੀ ਪੈਦਲ ਯਾਤਰਾ (ਸੰਗ) ਲਈ ਗੁਰਦੁਆਰਾ ਸਾਹਿਬ ਇਬਰਾਹੀਪੁਰ ਮੰਡ ਤੋਂ ਬਿਆਸ ਦਰਿਆ ਤੱਕ ਰਸਤੇ ਵਿਚ ਮਿੱਟੀ ਪਾ ...

ਪੂਰੀ ਖ਼ਬਰ »

ਅਕਾਲੀ-ਭਾਜਪਾ ਸਰਕਾਰ ਦੌਰਾਨ ਸ਼ਹਿਰਾਂ ਦਾ ਵਿਕਾਸ ਵੱਡੀ ਪੱਧਰ 'ਤੇ ਹੋਇਆ-ਲਾਲੀ ਬਾਜਵਾ

ਤਲਵਾੜਾ, 11 ਜੂਨ (ਸੁਰੇਸ਼ ਕੁਮਾਰ)- ਤਲਵਾੜਾ ਨਗਰ ਪੰਚਾਇਤ ਚੋਣਾਂ ਦਾ ਨੋਟੀਫ਼ਿਕੇਸ਼ਨ ਹੋਣ ਉਪਰੰਤ ਅੱਜ ਸ਼੍ਰੋਮਣੀ ਅਕਾਲੀ ਦਲ ਵਲੋਂ ਆਪਣੇ ਹਿੱਸੇ ਦੀਆ 2 ਸੀਟਾਂ ਦੇ ਉਮੀਦਵਾਰਾਂ ਦੇ ਨਾਮਜ਼ਦਗੀ ਕਾਗ਼ਜ਼ ਦਾਖਲ ਕਰ ਦਿੱਤੇ ਗਏ | ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ...

ਪੂਰੀ ਖ਼ਬਰ »

ਘਰ 'ਚ ਦਾਖਲ ਹੋ ਕੇ ਕੁੱਟਮਾਰ ਕਰਨ ਦੇ ਦੋਸ਼ 'ਚ ਮਾਮਲਾ ਦਰਜ

ਹੁਸ਼ਿਆਰਪੁਰ, 11 ਜੂਨ (ਬਲਜਿੰਦਰਪਾਲ ਸਿੰਘ)-ਸਾਥੀਆਂ ਸਮੇਤ ਘਰ 'ਚ ਦਾਖਲ ਹੋ ਕੇ ਜੀਜੇ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਨਾਲ ਕੁੱਟਮਾਰ ਕਰਨ ਦੇ ਦੋਸ਼ 'ਚ ਥਾਣਾ ਚੱਬੇਵਾਲ ਪੁਲਿਸ ਨੇ ਕਥਿਤ ਦੋਸ਼ੀ ਸਾਲੇ ਨੂੰ ਨਾਮਜ਼ਦ ਕਰਕੇ ਕਰੀਬ 5 ਕਥਿਤ ਦੋਸ਼ੀਆਂ ਿਖ਼ਲਾਫ਼ ਮਾਮਲਾ ਦਰਜ ...

ਪੂਰੀ ਖ਼ਬਰ »

ਵਾਲਮੀਕਿ ਭਾਈਚਾਰੇ ਪ੍ਰਤੀ ਭੱਦੀ ਸ਼ਬਦਾਵਲੀ ਵਰਤਣ ਵਾਲੇ ਐਸ. ਐਚ. ਓ. ਿਖ਼ਲਾਫ਼ ਕਾਰਵਾਈ ਦੀ ਮੰਗ

ਹੁਸ਼ਿਆਰਪੁਰ, 11 ਜੂਨ (ਬਲਜਿੰਦਰਪਾਲ ਸਿੰਘ)-ਭਗਵਾਨ ਵਾਲਮੀਕਿ ਸ਼ਕਤੀ ਸੈਨਾ ਪੰਜਾਬ ਦੇ ਆਗੂਆਂ ਵਲੋਂ ਸੂਬਾ ਪ੍ਰਧਾਨ ਐਡਵੋਕੇਟ ਅਜੇ ਕੁਮਾਰ ਦੀ ਅਗਵਾਈ 'ਚ ਜ਼ਿਲ੍ਹਾ ਪੁਲਿਸ ਮੁਖੀ ਜੇ.ਇਲਨਚੇਲੀਅਨ ਨੂੰ ਮੰਗ ਪੱਤਰ ਸੌਾਪਿਆ ਗਿਆ | ਇਸ ਮੌਕੇ ਉਨ੍ਹਾਂ ਕਿਹਾ ਕਿ ਬੀਤੇ ...

ਪੂਰੀ ਖ਼ਬਰ »

ਸਟੋਨ ਕਰੈਸ਼ਰਾਂ ਦੀ ਨਾਜਾਇਜ਼ ਆਵਾਜਾਈ ਨੂੰ ਰੋਕਣ ਲਈ ਮਾਲਕਾਂ ਨੇ ਖੇਤ 'ਚ ਲਾਏ ਲੋਹੇ ਦੇ ਪਿੱਲਰ

ਹਾਜੀਪੁਰ, 11 ਜੂਨ (ਰਣਜੀਤ ਸਿੰਘ)-ਥਾਣਾ ਹਾਜੀਪੁਰ ਅਧੀਨ ਪੈਂਦੇ ਪਿੰਡ ਬੇਲਾ ਸਰਿਆਣਾ ਜੋ ਕਿ ਹਿਮਾਚਲ ਪ੍ਰਦੇਸ ਦੀ ਹੱਦ 'ਤੇ ਪੈਂਦਾ ਹੈ | ਹਿਮਾਚਲ ਪ੍ਰਦੇਸ ਦੇ ਇਲਾਕੇ 'ਚ ਲੱਗੇ ਸਟੋਨ ਕਰੈਸ਼ਰਾਂ ਦੇ ਮਾਲਕਾਂ ਦੀ ਧੱਕੇਸ਼ਾਹੀ ਦੇ ਚਲਦਿਆਂ ਸਬੰਧਿਤ ਥਾਣੇ ਦੀ ਪੁਲਿਸ ਨਾਲ ...

ਪੂਰੀ ਖ਼ਬਰ »

ਲੋਕਾਂ ਨੂੰ ਡੇਂਗੂ ਅਤੇ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਣ ਲਈ ਕੀਤਾ ਜਾ ਰਿਹੈ ਜਾਗਰੂਕ- ਡੀ. ਸੀ.

ਹੁਸ਼ਿਆਰਪੁਰ, 11 ਜੂਨ (ਬਲਜਿੰਦਰਪਾਲ ਸਿੰਘ)-ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਦੱਸਿਆ ਕਿ 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਜ਼ਿਲ੍ਹਾ ਵਾਸੀਆਂ ਨੂੰ ਵਾਟਰ ਬੋਰਨ ਡਿਜੀਜ਼ (ਪਾਣੀ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ) ਅਤੇ ਮੱਛਰਾਂ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ...

ਪੂਰੀ ਖ਼ਬਰ »

ਕਾਂਗਰਸ ਵਲੋਂ ਤਲਵਾੜਾ ਨਗਰ ਕੌ ਾਸਲ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ

ਤਲਵਾੜਾ, 11 ਜੂਨ (ਸੁਰੇਸ਼ ਕੁਮਾਰ) ਕਾਂਗਰਸ ਨੇ ਤਲਵਾੜਾ ਨਗਰ ਪੰਚਾਇਤ ਚੋਣਾਂ ਲਈ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ | ਹਲਕਾ ਵਿਧਾਇਕ ਅਰੁਣ ਕੁਮਾਰ ਮਿੱਕੀ ਡੋਗਰਾ ਨੇ ਦੱਸਿਆ ਕਿ ਤਲਵਾੜਾ ਦੇ ਵਾਰਡ ਨੰਬਰ 1 ਤੋਂ ਲੀਲ੍ਹਾ ਦੇਵੀ ਪਤਨੀ ਕਸ਼ਮੀਰ ਸਿੰਘ ਨੂੰ ...

ਪੂਰੀ ਖ਼ਬਰ »

ਸਹਿਕਾਰੀ ਬੈਂਕ ਬਾਗਪੁਰ ਨੇ ਪਿੰਡ ਸਤੌਰ 'ਚ ਵਿੱਤੀ ਸਾਖਰਤਾ ਕੈਂਪ ਲਗਾਇਆ

ਹੁਸ਼ਿਆਰਪੁਰ, 11 ਜੂਨ (ਬਲਜਿੰਦਰਪਾਲ ਸਿੰਘ)-ਦੀ ਹੁਸ਼ਿਆਰਪੁਰ ਕੇਂਦਰੀ ਸਹਿਕਾਰੀ ਬੈਂਕ ਦੇ ਐਮ.ਡੀ. ਅਮਨਦੀਪ ਸਿੰਘ ਬਰਾੜ, ਜ਼ਿਲ੍ਹਾ ਮੈਨੇਜਰ ਰਾਜੀਵ ਸ਼ਰਮਾ ਤੇ ਡੀ.ਡੀ.ਐਮ. ਨਬਾਰਡ ਜਸਵਿੰਦਰ ਸਿੰਘ ਬਿੰਦਰਾ ਦੇ ਨਿਰਦੇਸ਼ਾਂ ਤਹਿਤ ਬਾਗਪੁਰ ਬੈਂਕ ਬ੍ਰਾਂਚ ਵਲੋਂ ਪਿੰਡ ...

ਪੂਰੀ ਖ਼ਬਰ »

ਗੁਰਦੁਆਰਾ ਸ਼੍ਰੀ ਹਰਿ ਜੀ ਸਹਾਇ 'ਚ ਸ਼ਹੀਦੀ ਪੁਰਬ ਮੌਕੇ ਸਮਾਗਮ

ਹੁਸ਼ਿਆਰਪੁਰ, 11 ਜੂਨ (ਨਰਿੰਦਰ ਸਿੰਘ ਬੱਡਲਾ)-ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ ਗੁਰਦੁਆਰਾ ਸ਼੍ਰੀ ਹਰਿ ਜੀ ਸਹਾਇ ਟਿੱਬਾ ਸਾਹਿਬ 'ਚ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ਼੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਭਾਈ ਕੁਲਵਿੰਦਰ ਸਿੰਘ ਕੰਗਮਾਈ, ...

ਪੂਰੀ ਖ਼ਬਰ »

ਫ਼ਤਹਿਵੀਰ ਦੀ ਮੌਤ ਲਈ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਜ਼ਿੰਮੇਵਾਰ-ਅਹੀਰ

ਹੁਸ਼ਿਆਰਪੁਰ, 11 ਜੂਨ (ਹਰਪ੍ਰੀਤ ਕੌਰ)-ਬਹੁਜਨ ਸਮਾਜ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਪ੍ਰਸ਼ੋਤਮ ਅਹੀਰ ਨੇ ਸੰਗਰੂਰ ਵਿਖੇ ਬੋਰਵੈਲ ਵਿਚ ਡਿੱਗ ਕੇ ਦੋ ਸਾਲ ਦੇ ਮਾਸੂਮ ਬੱਚੇ ਦੀ ਮੌਤ ਹੋ ਜਾਣ 'ਤੇ ਗਹਿਰਾ ਦੁੱਖ ਪ੍ਰਗਟ ਕੀਤਾ ਹੈ | ਅਹੀਰ ਨੇ ਬੱਚੇ ਦੀ ਮੌਤ ਲਈ ਪੰਜਾਬ ਸਰਕਾਰ ...

ਪੂਰੀ ਖ਼ਬਰ »

ਮਾਸੂਮ ਫ਼ਤਹਿਵੀਰ ਸਿੰਘ ਦੀ ਹੋਈ ਮੌਤ ਕਾਂਗਰਸ ਸਰਕਾਰ ਦੀ ਅਸਫਲਤਾ ਦਾ ਸਬੂਤ-ਖੰਨਾ

ਹੁਸ਼ਿਆਰਪੁਰ, 11 ਜੂਨ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਸੂਬੇ ਦੀ ਕਾਂਗਰਸ ਸਰਕਾਰ ਹੁਣ ਤੱਕ ਦੀ ਸਭ ਤੋਂ ਅਸਫਲ ਸਰਕਾਰ ਸਾਬਿਤ ਹੋਈ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਾਬਕਾ ਮੈਂਬਰ ਰਾਜ ਸਭਾ ਤੇ ਕੌਮੀ ਮੀਤ ਪ੍ਰਧਾਨ ਭਾਜਪਾ ਅਵਿਨਾਸ਼ ਰਾਏ ਖੰਨਾ ਨੇ ਯੂਥ ...

ਪੂਰੀ ਖ਼ਬਰ »

ਵਣ ਵਿਭਾਗ ਮੁਕੇਰੀਆਂ ਵਿਚੋਂ 15 ਏਕੜ ਰਕਬੇ 'ਚੋਂ ਨਾਜਾਇਜ਼ ਕਬਜ਼ਾ ਛੁਡਾਇਆ

ਮੁਕੇਰੀਆਂ, 11 ਜੂਨ (ਰਾਮਗੜ੍ਹੀਆ, ਸਰਵਜੀਤ ਸਿੰਘ)-ਵਣ ਵਿਭਾਗ ਵਣ ਮੰਡਲ ਦਸੂਹਾ ਦੀ ਵਣ ਰੇਂਜ ਮੁਕੇਰੀਆਂ ਵਿਚ ਪੈਂਦੇ ਜੰਗਲ ਮਹਿਤਾਬਪੁਰ ਵਿਚ ਨਜਾਇਜ਼ ਕਬਜ਼ਿਆਂ ਨੂੰ ਛੁਡਾਉਣ ਦੀ ਮੁਹਿੰਮ ਨੂੰ ਚਾਲੂ ਰੱਖਦੇ ਹੋਏ ਅੱਜ ਡੀ. ਐਫ. ਓ. ਦਸੂਹਾ ਅਟੱਲ ਮਹਾਜਨ ਦੀ ਦੇਖ ਰੇਖ ...

ਪੂਰੀ ਖ਼ਬਰ »

ਲੰਮੇ ਸਮੇਂ ਤੋਂ ਵੱਖ-ਵੱਖ ਸਮੱਸਿਆਵਾਂ ਨਾਲ ਜੂਝ ਰਹੇ ਹਨ ਹੁਸ਼ਿਆਰਪੁਰ ਵਾਸੀ

ਹੁਸ਼ਿਆਰਪੁਰ, 11 ਜੂਨ (ਨਰਿੰਦਰ ਸਿੰਘ ਬੱਡਲਾ)- ਬੇਸ਼ੱਕ ਵੱਖ-ਵੱਖ ਸਰਕਾਰਾਂ ਵਲੋਂ ਸ਼ਹਿਰਾਂ ਅਤੇ ਪਿੰਡਾਂ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕਰਨ ਦੇ ਨਾਲ-ਨਾਲ ਲੋਕਾਂ ਨੂੰ ਮੁਢਲੀਆਂ ਸਹੂਲਤਾਂ ਦੇਣ ਲਈ ਦਾਅਵੇ ਕੀਤੇ ਜਾਂਦੇ ਹਨ ਪ੍ਰੰਤੂ ਆਜ਼ਾਦੀ ਦੇ 7 ਦਹਾਕਿਆਂ ਤੋਂ ...

ਪੂਰੀ ਖ਼ਬਰ »

ਡਾ: ਦਿਲਬਾਗ ਰਾਏ ਵਲੋਂ ਭਾਜਪਾ ਮੰਡਲ ਕੋਟਫਤੂਹੀ ਦੇ ਅਹੁਦੇਦਾਰਾਂ ਦਾ ਐਲਾਨ

ਹੁਸ਼ਿਆਰਪੁਰ, 11 ਜੂਨ (ਨਰਿੰਦਰ ਸਿੰਘ ਬੱਡਲਾ)-ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਦੀ ਇਕੱਤਰਤਾ ਮੰਡਲ ਕੋਟਫਤੂਹੀ ਦੇ ਪ੍ਰਧਾਨ ਤਰੁਣ ਅਰੋੜਾ ਦੀ ਅਗਵਾਈ 'ਚ ਹੋਈ ਜਿਸ 'ਚ ਵਿਸ਼ੇਸ਼ ਤੌਰ 'ਤੇ ਭਾਜਪਾ ਐਸ.ਸੀ. ਮੋਰਚਾ ਦੇ ਸੂਬਾ ਪ੍ਰਧਾਨ ਡਾ: ਦਿਲਬਾਗ ਰਾਏ ਹਾਜ਼ਰ ਹੋਏ | ਇਸ ...

ਪੂਰੀ ਖ਼ਬਰ »

ਲੰਮੇ ਸਮੇਂ ਤੋਂ ਵੱਖ-ਵੱਖ ਸਮੱਸਿਆਵਾਂ ਨਾਲ ਜੂਝ ਰਹੇ ਹਨ ਹੁਸ਼ਿਆਰਪੁਰ ਵਾਸੀ

ਹੁਸ਼ਿਆਰਪੁਰ, 11 ਜੂਨ (ਨਰਿੰਦਰ ਸਿੰਘ ਬੱਡਲਾ)- ਬੇਸ਼ੱਕ ਵੱਖ-ਵੱਖ ਸਰਕਾਰਾਂ ਵਲੋਂ ਸ਼ਹਿਰਾਂ ਅਤੇ ਪਿੰਡਾਂ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕਰਨ ਦੇ ਨਾਲ-ਨਾਲ ਲੋਕਾਂ ਨੂੰ ਮੁਢਲੀਆਂ ਸਹੂਲਤਾਂ ਦੇਣ ਲਈ ਦਾਅਵੇ ਕੀਤੇ ਜਾਂਦੇ ਹਨ ਪ੍ਰੰਤੂ ਆਜ਼ਾਦੀ ਦੇ 7 ਦਹਾਕਿਆਂ ਤੋਂ ...

ਪੂਰੀ ਖ਼ਬਰ »

ਅਜੜਾਮ ਸਕੂਲ 'ਚ 'ਵਿਸ਼ਵ ਵਾਤਾਵਰਨ ਜਾਗਰੂਕਤਾ ਦਿਵਸ' ਮਨਾਇਆ

ਨਸਰਾਲਾ, 11 ਜੂਨ (ਸਤਵੰਤ ਸਿੰਘ ਥਿਆੜਾ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਅਜੜਾਮ ਵਿਖੇ ਵਿਸ਼ਵ ਵਾਤਾਵਰਣ ਜਾਗਰੂਕਤਾ ਦਿਵਸ ਸਬੰਧੀ ਸਮਾਗਮ ਪਿ੍ੰਸੀਪਲ ਮੈਡਮ ਜਗਦੀਪ ਕੌਰ ਦੀ ਅਗਵਾਈ ਹੇਠ ਕਰਵਾਇਆ ਗਿਆ, ਜਿਸ ਵਿਚ ਸਰਪੰਚ ਭੁਪਿੰਦਰ ਸਿੰਘ ਪੱਪੂ ਅਜੜਾਮ ...

ਪੂਰੀ ਖ਼ਬਰ »

ਔਰਤ ਤੋਂ ਨਕਦੀ ਤੇ ਮੋਬਾਈਲ ਖੋਹਣ ਵਾਲੇ ਮਾਮਲੇ 'ਚ 2 ਨਾਮਜ਼ਦ

ਹੁਸ਼ਿਆਰਪੁਰ, 11 ਜੂਨ (ਬਲਜਿੰਦਰਪਾਲ ਸਿੰਘ)-ਔਰਤ ਤੋਂ ਨਕਦੀ ਤੇ ਮੋਬਾਈਲ ਫ਼ੋਨ ਖੋਹਣ ਵਾਲੇ ਮਾਮਲੇ 'ਚ ਥਾਣਾ ਮਾਹਿਲਪੁਰ ਪੁਲਿਸ ਨੇ 2 ਕਥਿਤ ਦੋਸ਼ੀਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਕ੍ਰਿਸ਼ਨਾ ਨਗਰ ਸੈਲਾ ਦੀ ਵਾਸੀ ਅਸ਼ੋਕਾ ਦੇਵੀ ...

ਪੂਰੀ ਖ਼ਬਰ »

5 ਮਹੀਨਿਆਂ 'ਚ ਹੋਈਆਂ ਲੁੱਟ-ਖੋਹ ਤੇ ਚੋਰੀ ਦੀਆਂ ਘਟਨਾਵਾਂ ਦਾ ਨਹੀਂ ਹੋਇਆ ਹੱਲ

ਬੀਣੇਵਾਲ, 11ਜੂਨ (ਬੈਜ ਚੌਧਰੀ)-ਬੀਤ ਇਲਾਕੇ ਵਿਚ ਅੱਜ-ਕੱਲ੍ਹ ਲੁਟੇਰਿਆਂ ਨੇ ਚੁਸਤੀ ਫੜੀ ਹੋਈ ਹੈ, ਜਦ ਕਿ ਪੁਲਿਸ ਤੰਤਰ ਸੁਸਤ ਚਾਲ ਚੱਲ ਰਿਹਾ ਹੈ | ਇਲਾਕੇ 'ਚ ਚੋਰੀ ਤੇ ਲੁੱਟ-ਖੋਹ ਦੀਆਂ ਕਈ ਘਟਨਾਵਾਂ ਹੋ ਚੁੱਕੀਆਂ ਹਨ ਪਰ ਪੁਲਿਸ ਇਨ੍ਹਾਂ 'ਚੋਂ ਕਿਸੇ ਵੀ ਮਾਮਲੇ ਨੂੰ ...

ਪੂਰੀ ਖ਼ਬਰ »

ਆਟਾ ਦਾਲ ਸਕੀਮਾਂ ਦੇ ਭਰੇ ਜਾ ਰਹੇ ਫ਼ਾਰਮਾਂ ਨੇ ਔਰਤਾਂ ਨੂੰ ਘਰ ਦਾ ਮੁਖ਼ੀ ਬਣਾਇਆ

ਮਾਹਿਲਪੁਰ, 11 ਮਈ (ਦੀਪਕ ਅਗਨੀਹੋਤਰੀ)-ਪੰਜਾਬ ਦੀ ਕਾਂਗਰਸ ਸਰਕਾਰ ਵਲੋਂ ਆਟਾ ਦਾਲ ਯੋਜਨਾ ਸਮੇਤ ਬਣਾਏ ਜਾ ਰਹੇ ਨੀਲੇ ਕਾਰਡਾਂ ਦੀ ਥਾਂ 'ਤੇ ਸਮਾਰਟ ਕਾਰਡਾਂ ਲਈ ਕਾਂਗਰਸੀ ਆਗੂਆਂ ਵਲੋਂ ਵੰਡੇ ਜਾ ਰਹੇ ਫ਼ਾਰਮਾਂ ਨਾਲ ਔਰਤਾਂ ਨੂੰ ਵੀ ਘਰ ਦਾ ਮੁਖ਼ੀ ਬਣਨ ਦਾ ਮੌਕਾ ਮਿਲ ...

ਪੂਰੀ ਖ਼ਬਰ »

ਢਾਡੀ ਜਥਿਆਂ ਦੇ ਮੁਕਾਬਲਿਆਂ 'ਚ ਭਾਈ ਕਸ਼ਮੀਰ ਸਿੰਘ ਕਾਦਰ ਦੇ ਜਥਾ ਪਹਿਲਾ ਸਥਾਨ 'ਤੇ ਰਿਹਾ

ਮਾਹਿਲਪੁਰ, 11 ਜੂਨ (ਰਜਿੰਦਰ ਸਿੰਘ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ 'ਚੋਂ ਗੁਰਦੁਆਰਾ ਸ਼ਹੀਦਾਂ ਲੱਧੇਵਾਲ ਵਿਖੇ ਕਰਵਾਏ ਗਏ ਢਾਡੀ ਜਥਿਆਂ ਦੇ ...

ਪੂਰੀ ਖ਼ਬਰ »

ਸੈਂਚਰੀ ਪਲਾਈਬੋਰਡ ਵਲੋਂ ਪਟਵਾਰ ਯੂਨੀਅਨ ਨੂੰ 50 ਹਜ਼ਾਰ ਦਾ ਚੈੱਕ ਭੇਟ

ਹੁਸ਼ਿਆਰਪੁਰ, 11 ਜੂਨ (ਬਲਜਿੰਦਰਪਾਲ ਸਿੰਘ)-ਸੈਂਚਰੀ ਪਲਾਈਬੋਰਡ ਫ਼ੈਕਟਰੀ ਵਲੋਂ ਤਹਿਸੀਲ ਕੰਪਲੈਕਸ ਹੁਸ਼ਿਆਰਪੁਰ ਵਿਖੇ ਸਥਿਤ ਪਟਵਾਰ ਯੂਨੀਅਨ ਦੇ ਮੀਟਿੰਗ ਹਾਲ ਦੇ ਨਵੀਨੀਕਰਨ ਲਈ 50,000 ਰੁਪਏ ਦਾ ਚੈੱਕ ਫ਼ੈਕਟਰੀ ਦੇ ਐਚ.ਆਰ.ਡੀ. ਮੈਨੇਜਰ ਭੁਪਿੰਦਰ ਸਿੰਘ ਜਸਵਾਲ ਨੇ ...

ਪੂਰੀ ਖ਼ਬਰ »

5 ਰੋਜ਼ਾ ਕ੍ਰਿਕਟ ਟੂਰਨਾਮੈਂਟ ਦਾ ਸਰਪੰਚ ਸੰਦੀਪ ਉਤਮ ਵਲੋਂ ਉਦਘਾਟਨ

ਐਮਾਂ ਮਾਂਗਟ, 11 ਜੂਨ (ਗੁਰਾਇਆ)-ਸ਼ਹੀਦ ਭਗਤ ਸਿੰਘ ਕਿ੍ਕਟ ਕਲੱਬ ਵਲੋਂ ਉੱਚੀ ਬੱਸੀ ਵਿਖੇ ਕਰਵਾਏ ਜਾ ਰਹੇ 5 ਰੋਜ਼ਾ ਕ੍ਰਿਕਟ ਟੂਰਨਾਮੈਂਟ ਦਾ ਉਦਘਾਟਨ ਸਰਪੰਚ ਸੰਦੀਪ ਉੱਤਮ ਵਲੋਂ ਅਤੇ ਬਾਬਾ ਕਰਮ ਸਿੰਘ ਵਲੋਂ ਸਾਂਝੇ ਤੌਰ 'ਤੇ ਕੀਤਾ | ਟੂਰਨਾਮੈਂਟ ਦਾ ਉਦਘਾਟਨ ਕਰਨ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX