ਤਾਜਾ ਖ਼ਬਰਾਂ


ਟਰੇਨਿੰਗ ਕਰ ਰਹੇ ਪੁਲਿਸ ਮੁਲਾਜ਼ਮ ਦੇ ਪੱਟ 'ਚ ਲੱਗੀ ਗੋਲੀ
. . .  about 1 hour ago
ਫਿਲੌਰ ,19 ਜੂਨ - ਫਿਲੌਰ ਮਹਾਰਾਜਾ ਰਣਜੀਤ ਸਿੰਘ ਪੁਲਿਸ ਅਕੈਡਮੀ ਚ ਟਰੇਨਿੰਗ ਕਰ ਰਹੇ ਪੁਲਿਸ ਮੁਲਾਜ਼ਮ ਸੰਜੀਵ ਕੁਮਾਰ ਪਿੰਡ ਢੋਲਵਾਹਾ ਰੋਡ ਨੇੜੇ ਆਈ ਟੀ ਆਈ ਹਰਿਆਣਾ ਦੇ ਟਰੇਨਿੰਗ ...
ਮੋਟਰ ਸਾਈਕਲ ਸਵਾਰਾਂ ਕੋਲੋਂ 280 ਗ੍ਰਾਮ ਹੈਰੋਇਨ ਬਰਾਮਦ
. . .  about 2 hours ago
ਹਰੀਕੇ ਪੱਤਣ , 19 ਜੂਨ {ਸੰਜੀਵ ਕੁੰਦਰਾ} -ਨਾਰਕੋਟੈਕ ਸੈੱਲ ਤਰਨਤਾਰਨ ਦੀ ਟੀਮ ਨੇ ਪਿੰਡ ਬੂਰ ਨਜ਼ਦੀਕ 3 ਮੋਟਰ ਸਾਈਕਲ ਸਵਾਰਾਂ ਕੋਲੋਂ 280 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ ...
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : ਦੱਖਣੀ ਅਫ਼ਰੀਕਾ ਨੇ ਨਿਊਜ਼ੀਲੈਂਡ ਨੂੰ 242 ਦੌੜਾਂ ਦਾ ਦਿੱਤਾ ਟੀਚਾ
. . .  about 3 hours ago
ਮੰਜੇ ਦਾ ਸੇਰੁ ਮਾਰ ਕੇ ਪੁੱਤਰ ਨੇ ਆਪਣੇ ਪਿਤਾ ਨੂੰ ਮਾਰ ਮੁਕਾਇਆ
. . .  about 3 hours ago
ਕੋਟਕਪੂਰਾ, 19 ਜੂਨ (ਮੋਹਰ ਸਿੰਘ ਗਿੱਲ)- ਸਿਰ 'ਚ ਮੰਜੇ ਦੇ ਸੇਰੁ ਮਾਰ ਕੇ ਇਕ ਪੁੱਤਰ ਵੱਲੋਂ ਆਪਣੇ ਹੀ ਪਿਤਾ ਨੂੰ ਮਾਰ ਮੁਕਾਉਣ ਦਾ ਮਾਮਲਾ ਸਾਹਮਣੇ ਆਇਆ ਹਾ ਜਿਸ 'ਤੇ ਦਿਹਾਤੀ ਪੁਲਿਸ ਸਟੇਸ਼ਨ ਕੋਟਕਪੂਰਾ ਦੀ ਪੁਲਿਸ ਨੇ ਮੁਕੱਦਮਾ ਦਰਜ ਕਰ ਕੇ ਪੜਤਾਲ ਆਰੰਭ ....
ਬਿਹਾਰ 'ਚ ਚਮਕੀ ਬੁਖ਼ਾਰ ਦਾ ਕਹਿਰ, ਹੁਣ ਤੱਕ 128 ਬੱਚਿਆਂ ਨੇ ਤੋੜਿਆ ਦਮ
. . .  about 3 hours ago
ਪਟਨਾ, 18 ਜੂਨ- ਬਿਹਾਰ 'ਚ ਚਮਕੀ ਬੁਖ਼ਾਰ ਕਾਰਨ ਹਰ ਘੰਟੇ ਬੱਚਿਆ ਦੀ ਮੌਤ ਦਾ ਸਿਲਸਿਲਾ ਜਾਰੀ ਹੈ। ਸਰਕਾਰੀ ਅੰਕੜਿਆਂ ਦੇ ਅਨੁਸਾਰ, ਮਰਨ ਵਾਲੇ ਬੱਚਿਆਂ ਦੀ ਗਿਣਤੀ 128 ਤੱਕ ਪਹੁੰਚ ਗਈ...
ਸਿੱਖ ਡਰਾਈਵਰ ਕੁੱਟਮਾਰ ਮਾਮਲੇ 'ਚ ਦਿੱਲੀ ਹਾਈਕੋਰਟ ਨੇ ਪੁਲਿਸ ਅਤੇ ਗ੍ਰਹਿ ਮੰਤਰਾਲੇ ਨੂੰ ਨੋਟਿਸ ਕੀਤਾ ਜਾਰੀ
. . .  about 4 hours ago
ਨਵੀਂ ਦਿੱਲੀ, 19 ਜੂਨ- ਦਿੱਲੀ ਹਾਈਕੋਰਟ ਨੇ ਪੁਲਿਸ ਅਤੇ ਗ੍ਰਹਿ ਮੰਤਰਾਲੇ ਨੂੰ ਨੋਟਿਸ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਦਿੱਲੀ ਦੇ ਮੁਖਰਜੀ ਨਗਰ 'ਚ 17 ਜੂਨ ਨੂੰ ਸਿੱਖ ਡਰਾਈਵਰ ਸਰਬਜੀਤ ਸਿੰਘ ਅਤੇ ਨਾਬਾਲਗ ਬੇਟੇ 'ਤੇ ਪੁਲਿਸ ਦੇ ਤਸ਼ੱਦਦ ਦੀ ਘਟਨਾ 'ਤੇ ਇਕ ਹਫ਼ਤੇ ...
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : 36 ਓਵਰਾਂ ਤੋ ਬਾਅਦ ਦੱਖਣੀ ਅਫ਼ਰੀਕਾ 149/4
. . .  about 4 hours ago
ਅਨੰਤਨਾਗ 'ਚ ਸ਼ਹੀਦ ਹੋਏ ਅਨਿਲ ਜਸਵਾਲ ਦਾ ਸਰਕਾਰੀ ਸਨਮਾਨਾਂ ਨਾਲ ਹੋਇਆ ਅੰਤਿਮ ਸੰਸਕਾਰ
. . .  about 4 hours ago
ਊਨਾ, 19 ਜੂਨ (ਹਰਪਾਲ ਸਿੰਘ ਕੋਟਲਾ) - ਕਸ਼ਮੀਰ ਘਾਟੀ ਦੇ ਅਨੰਤਨਾਗ 'ਚ ਬੀਤੇ ਸੋਮਵਾਰ-ਮੰਗਲਵਾਰ ਦੀ ਰਾਤ ਨੂੰ ਇੱਕ ਮੁੱਠਭੇੜ 'ਚ ਸ਼ਹੀਦ ਹੋਏ ਊਨਾ ਦੇ ਸਪੂਤ ਅਨਿਲ ਜਸਵਾਲ ਦੀ ਮ੍ਰਿਤਕ ਦੇਹ ਦਾ ਬੁੱਧਵਾਰ ਨੂੰ ਸਰਕਾਰੀ ਸਨਮਾਨ ਨਾਲ ਅੰਤਿਮ ਸੰਸਕਾਰ ਕੀਤਾ ....
ਨਿਊਜ਼ੀਲੈਂਡ-ਦੱਖਣੀ ਅਫਰੀਕਾ ਮੈਚ : 30 ਓਵਰਾਂ ਤੋ ਦੱਖਣੀ ਅਫਰੀਕਾ 124/3
. . .  about 4 hours ago
ਕਿਸਾਨ ਕੋਲੋਂ ਟਰਾਂਸਫ਼ਾਰਮਰ ਬਦਲਣ ਦੇ ਇਵਜ਼ 'ਚ ਰਿਸ਼ਵਤ ਲੈਂਦਾ ਜੇ.ਈ ਕਾਬੂ
. . .  about 5 hours ago
ਮਲੋਟ, 19 ਜੂਨ (ਗੁਰਮੀਤ ਸਿੰਘ ਮੱਕੜ)- ਵਿਜੀਲੈਂਸ ਬਿਊਰੋ ਦੀ ਟੀਮ ਵੱਲੋਂ ਸੜੇ ਟਰਾਂਸਫ਼ਾਰਮਰ ਨੂੰ ਬਦਲਣ ਦੇ ਇਵਜ਼ ਵਿਚ ਪਿੰਡ ਕਬਰਵਾਲਾ ਦੇ ਕਿਸਾਨ ਰਣਜੀਤ ਸਿੰਘ ਕੋਲੋਂ 5 ਹਜ਼ਾਰ ਰਿਸ਼ਵਤ ਲੈਦੇ ਬਿਜਲੀ ਬੋਰਡ ਦੇ ਜੇ.ਈ ਜੱਸਾ ਸਿੰਘ ਨੂੰ ਰੰਗੇ ਹੱਥੀ ਕਾਬੂ ਕੀਤਾ
ਡੀ.ਡੀ. ਇੰਡੀਆ ਨੂੰ ਬੰਗਲਾਦੇਸ਼ ਟੀ.ਵੀ. ਸੈੱਟ 'ਤੇ ਦਿਖਾਇਆ ਜਾਵੇਗਾ - ਪ੍ਰਕਾਸ਼ ਜਾਵੜੇਕਰ
. . .  about 5 hours ago
ਨਵੀਂ ਦਿੱਲੀ, 19 ਜੂਨ- ਕੇਂਦਰੀ ਮੰਤਰੀ ਪ੍ਰਕਾਸ਼ ਜਾਵੜੇਕਰ ਦਾ ਕਹਿਣਾ ਹੈ ਕਿ ਅੱਜ ਭਾਰਤ ਨੇ ਬੰਗਲਾਦੇਸ਼ ਦੇ ਨਾਲ ਇਕ ਸਮਝੌਤਾ ਕੀਤਾ ਹੈ ਜਿਸ ਦੇ ਤਹਿਤ ਡੀ.ਡੀ. ਇੰਡੀਆ ਨੂੰ ਬੰਗਲਾਦੇਸ਼ ਟੀ.ਵੀ. ਸੈੱਟ 'ਤੇ ਦਿਖਾਇਆ ਜਾਵੇਗਾ। ਇਸ ਦੇ ਬਦਲੇ 'ਚ ਬੰਗਲਾਦੇਸ਼ ....
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : 59 ਦੌੜਾਂ 'ਤੇ ਦੱਖਣੀ ਅਫ਼ਰੀਕਾ ਦਾ ਦੂਜਾ ਖਿਡਾਰੀ ਆਊਟ
. . .  about 5 hours ago
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ :13 ਓਵਰਾਂ 'ਚ ਦੱਖਣੀ ਅਫ਼ਰੀਕਾ ਦੀਆਂ 50 ਦੌੜਾਂ ਪੂਰੀਆਂ
. . .  about 6 hours ago
ਅੰਤਰਰਾਸ਼ਟਰੀ ਯੋਗਾ ਦਿਵਸ ਵਾਲੇ ਦਿਨ ਅਕਾਲੀ ਦਲ (ਅ) ਹਰ ਜ਼ਿਲ੍ਹੇ 'ਚ ਮਨਾਏਗੀ ਗਤਕਾ ਦਿਹਾੜਾ
. . .  about 6 hours ago
ਫ਼ਤਹਿਗੜ੍ਹ ਸਾਹਿਬ, 19 ਜੂਨ (ਅਰੁਣ ਆਹੂਜਾ)- ਬੀਤੇ 5 ਸਾਲਾ ਤੋਂ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਜ਼ਿਲ੍ਹਾ ਪੱਧਰ 'ਤੇ 21 ਜੂਨ ਦੇ ਦਿਹਾੜੇ ਨੂੰ ਬਤੌਰ 'ਗਤਕਾ ਦਿਹਾੜਾ' ਮਨਾਉਂਦੀ ਆ ਰਹੀ ਹੈ । ਉਸ ਰਵਾਇਤ ਨੂੰ ਜਾਰੀ ਰੱਖਦੇ ਹੋਏ ਇਸ 21 ਜੂਨ ਨੂੰ ਵੀ ਪਾਰਟੀ ਵੱਲੋਂ....
ਭਾਰਤ ਨੂੰ ਲੱਗਾ ਵੱਡਾ ਝਟਕਾ, ਸਿਖਰ ਧਵਨ ਵਿਸ਼ਵ ਕੱਪ ਤੋਂ ਬਾਹਰ
. . .  about 6 hours ago
ਨਵੀਂ ਦਿੱਲੀ, 19 ਜੂਨ- ਆਈ.ਸੀ.ਸੀ.ਕ੍ਰਿਕਟ ਵਿਸ਼ਵ ਕੱਪ 'ਚ ਵਧੀਆ ਪ੍ਰਦਰਸ਼ਨ ਕਰਨ ਵਾਲੀ ਭਾਰਤੀ ਟੀਮ ਨੂੰ ਵੱਡਾ ਝਟਕਾ ਲੱਗਾ ਹੈ। ਅੰਗੂਠੇ 'ਤੇ ਸੱਟ ਲੱਗਣ ਕਾਰਨ ਸਿਖਰ ਧਵਨ ਵਿਸ਼ਵ ਕੱਪ 'ਚੋਂ ਬਾਹਰ ਹੋ ਗਏ ਹਨ। ਜਾਣਕਾਰੀ ਲਈ ਦੱਸ ਦੇਈਏ ਕਿ ਆਸਟ੍ਰੇਲੀਆ ਦੇ ....
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : 10 ਓਵਰਾਂ ਤੋ ਦੱਖਣੀ ਅਫ਼ਰੀਕਾ 40/1
. . .  about 6 hours ago
ਪਿੰਡ ਤੇੜਾ ਖ਼ੁਰਦ ਦੇ ਇੱਕ ਪਰਿਵਾਰ ਦੇ 4 ਮੈਂਬਰ ਭੇਦ ਭਰੇ ਹਾਲਤਾਂ 'ਚ ਲਾਪਤਾ
. . .  about 6 hours ago
ਐੱਚ.ਬੀ. ਸਿੰਘ ਗੰਨ ਹਾਊਸ ਦੀ ਕੰਧ ਪਾੜ ਕੇ ਅਸਲਾ ਚੋਰੀ ਕਰਨ ਵਾਲੇ 4 ਦੋਸ਼ੀਆਂ 'ਚੋਂ 1 ਗ੍ਰਿਫ਼ਤਾਰ
. . .  about 6 hours ago
ਮੁਜ਼ੱਫਰਪੁਰ 'ਚ ਚਮਕੀ ਬੁਖ਼ਾਰ ਕਾਰਨ ਮਰੇ ਬੱਚਿਆਂ ਦੀ ਗਿਣਤੀ ਦੱਸਣ ਤੋਂ ਸੁਸ਼ੀਲ ਮੋਦੀ ਨੇ ਕੀਤਾ ਇਨਕਾਰ
. . .  about 6 hours ago
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : 9 ਦੌੜਾਂ 'ਤੇ ਦੱਖਣੀ ਅਫ਼ਰੀਕਾ ਦਾ ਪਹਿਲਾ ਖਿਡਾਰੀ ਆਊਟ
. . .  about 6 hours ago
ਨਸ਼ੇ ਦੀ ਹਾਲਤ 'ਚ ਛੱਪੜ ਵਿਚ ਡਿੱਗਿਆ ਵਿਅਕਤੀ, ਡੁੱਬਣ ਕਾਰਨ ਹੋਈ ਮੌਤ
. . .  about 6 hours ago
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : ਨਿਊਜ਼ੀਲੈਂਡ ਵਲੋਂ ਟਾਸ ਜਿੱਤ ਕੇ ਗੇਂਦਬਾਜ਼ੀ ਦਾ ਫ਼ੈਸਲਾ
. . .  about 7 hours ago
ਸਰਕਾਰੀ ਸਕੂਲ 'ਚ ਕਲਾਸ ਦੌਰਾਨ ਵਿਦਿਆਰਥਣਾਂ 'ਤੇ ਛੱਤ ਦਾ ਡਿੱਗਿਆ ਪਲੱਸਤਰ
. . .  about 7 hours ago
'ਇੱਕ ਰਾਸ਼ਟਰ ਇੱਕ ਚੋਣ' ਦੇ ਮੁੱਦੇ 'ਤੇ ਪ੍ਰਧਾਨ ਮੰਤਰੀ ਮੋਦੀ ਦੀ ਪ੍ਰਧਾਨਗੀ ਹੇਠ ਸ਼ੁਰੂ ਹੋਈ ਬੈਠਕ
. . .  about 7 hours ago
11 ਮਹੀਨਿਆਂ ਤੋਂ ਕੁਵੈਤ 'ਚ ਬੰਦੀ ਪਤਨੀ ਦੀ ਉਡੀਕ 'ਚ ਪਤੀ ਦੀ ਹੋਈ ਮੌਤ
. . .  about 8 hours ago
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : ਮੈਦਾਨ ਗਿੱਲਾ ਹੋਣ ਕਾਰਨ ਟਾਸ 'ਚ ਦੇਰੀ
. . .  about 8 hours ago
ਕੈਪਟਨ ਅਮਰਿੰਦਰ ਸਿੰਘ ਨੇ ਰਾਹੁਲ ਗਾਂਧੀ ਨੂੰ ਜਨਮਦਿਨ ਦੀ ਦਿੱਤੀ ਵਧਾਈ
. . .  about 8 hours ago
ਚੋਣਾਂ ਦੌਰਾਨ ਸੰਨੀ ਦਿਓਲ ਨੇ ਚੋਣ ਕਮਿਸ਼ਨ ਦੀਆਂ ਸ਼ਰਤਾਂ ਦੀ ਕੀਤੀ ਉਲੰਘਣਾ
. . .  about 8 hours ago
ਛੱਤੀਸਗੜ੍ਹ ਦੇ ਬੀਜਾਪੁਰ 'ਚ ਸਮਾਜਵਾਦੀ ਪਾਰਟੀ ਦੇ ਨੇਤਾ ਦੀ ਮਿਲੀ ਲਾਸ਼
. . .  about 8 hours ago
ਚਿਤੌੜਗੜ੍ਹ 'ਚ ਭਾਰੀ ਮੀਂਹ ਕਾਰਨ ਨਾਲੇ 'ਚ ਫਸੀ ਬੱਸ, ਸਵਾਰ ਸਨ 35 ਯਾਤਰੀ
. . .  about 9 hours ago
ਸ੍ਰੀ ਮੁਕਤਸਰ ਸਾਹਿਬ: 14 ਦਿਨ ਦੀ ਨਿਆਇਕ ਹਿਰਾਸਤ 'ਚ ਭੇਜੇ ਗਏ ਰਾਕੇਸ਼ ਚੌਧਰੀ ਸਮੇਤ 6 ਦੋਸ਼ੀ
. . .  about 9 hours ago
ਏ.ਆਈ.ਸੀ.ਸੀ ਨੇ ਕਰਨਾਟਕ ਪ੍ਰਦੇਸ਼ ਕਾਂਗਰਸ ਕਮੇਟੀ ਨੂੰ ਭੰਗ ਕਰਨ ਦਾ ਕੀਤਾ ਫ਼ੈਸਲਾ
. . .  about 9 hours ago
ਦਿੱਲੀ: ਫਲਾਈਓਵਰ ਦੇ ਹੇਠਾਂ ਪਏ ਸਕਰੈਪ ਦੇ ਢੇਰ ਨੂੰ ਲੱਗੀ ਭਿਆਨਕ ਅੱਗ
. . .  about 9 hours ago
ਛੱਪੜ 'ਚ ਡੁੱਬਣ ਕਾਰਨ ਦੋ ਸਾਲਾ ਬੱਚੇ ਦੀ ਮੌਤ
. . .  about 9 hours ago
ਪ੍ਰਧਾਨ ਮੰਤਰੀ ਮੋਦੀ ਵੱਲੋਂ ਬੁਲਾਈ ਗਈ ਬੈਠਕ 'ਚ ਸ਼ਾਮਲ ਹੋਣਗੇ ਸੀਤਾ ਰਾਮ ਯੇਚੁਰੀ
. . .  about 9 hours ago
ਘਰੇਲੂ ਝਗੜੇ ਦੇ ਚੱਲਦਿਆਂ ਪਤੀ ਵੱਲੋਂ ਪਤਨੀ ਦਾ ਕਤਲ
. . .  about 10 hours ago
ਹਿਜ਼ਬੁਲ ਮੁਜਾਹਿਦੀਨ ਨਾਲ ਸੰਬੰਧਿਤ 5 ਅੱਤਵਾਦੀ ਗ੍ਰਿਫ਼ਤਾਰ
. . .  about 10 hours ago
ਸਾਬਕਾ ਮਿਸ ਇੰਡੀਆ ਉਸ਼ੋਸ਼ੀ ਸੇਨਗੁਪਤਾ ਨਾਲ ਬਦਸਲੂਕੀ ਦੇ ਮਾਮਲੇ 'ਚ 7 ਲੋਕ ਗ੍ਰਿਫ਼ਤਾਰ
. . .  about 10 hours ago
ਜ਼ਾਕਿਰ ਨਾਇਕ ਨੂੰ ਅਦਾਲਤ 'ਚ ਪੇਸ਼ ਹੋਣ ਦੇ ਹੁਕਮ
. . .  about 10 hours ago
ਜਨਮਦਿਨ ਮੌਕੇ ਪ੍ਰਿਅੰਕਾ ਗਾਂਧੀ ਅਤੇ ਮਨਮੋਹਨ ਸਿੰਘ ਨੇ ਰਾਹੁਲ ਗਾਂਧੀ ਨੂੰ ਦਿੱਤੀ ਵਧਾਈ
. . .  about 11 hours ago
ਟੈਂਪੂ ਚਾਲਕ 'ਤੇ ਪੁਲਿਸ ਤਸ਼ੱਦਦ ਦੀ ਜਾਂਚ ਸੀ.ਬੀ.ਆਈ. ਕੋਲ ਕਰਾਉਣ ਲਈ ਹਾਈਕੋਰਟ 'ਚ ਪਟੀਸ਼ਨ ਦਾਇਰ
. . .  about 8 hours ago
ਬਿਹਾਰ 'ਚ ਚਮਕੀ ਬੁਖ਼ਾਰ ਕਾਰਨ ਹੋਈਆਂ ਮੌਤਾਂ ਦਾ ਮਾਮਲਾ ਸੁਪਰੀਮ ਕੋਰਟ 'ਚ ਪਹੁੰਚਿਆ
. . .  about 11 hours ago
ਪ੍ਰਧਾਨ ਮੰਤਰੀ ਮੋਦੀ ਵਲੋਂ ਬੁਲਾਈ ਗਈ ਬੈਠਕ 'ਚ ਹਿੱਸਾ ਨਹੀਂ ਲੈਣਗੇ ਸ਼ਰਦ ਪਵਾਰ
. . .  about 11 hours ago
ਓਮ ਬਿੜਲਾ ਬਣੇ ਲੋਕ ਸਭਾ ਦੇ ਸਪੀਕਰ, ਕਾਂਗਰਸ ਨੇ ਵੀ ਦਿੱਤਾ ਸਮਰਥਨ
. . .  about 12 hours ago
ਕਾਂਗਰਸ ਨੇ ਲੋਕ ਸਭਾ ਸਪੀਕਰ ਲਈ ਓਮ ਬਿੜਲਾ ਦੇ ਨਾਂ ਦਾ ਕੀਤਾ ਸਮਰਥਨ
. . .  about 12 hours ago
ਲੋਕ ਸਭਾ 'ਚ ਸਪੀਕਰ ਦੇ ਅਹੁਦੇ ਲਈ ਪ੍ਰਧਾਨ ਮੰਤਰੀ ਨੇ ਰੱਖਿਆ ਓਮ ਬਿੜਲਾ ਦੇ ਨਾਂ ਦਾ ਪ੍ਰਸਤਾਵ
. . .  about 12 hours ago
ਲੋਕ ਸਭਾ ਸਪੀਕਰ ਦੀ ਚੋਣ ਪ੍ਰਕਿਰਿਆ ਸ਼ੁਰੂ
. . .  about 12 hours ago
ਟਰੇਨ 'ਚੋਂ ਡਿੱਗਣ ਕਾਰਨ ਔਰਤ ਦੀ ਮੌਤ
. . .  about 12 hours ago
ਮਾਲੀ 'ਚ ਹੋਏ ਅੱਤਵਾਦੀ ਹਮਲੇ 'ਚ 38 ਲੋਕਾਂ ਦੀ ਮੌਤ
. . .  about 12 hours ago
ਮੋਦੀ ਨੇ ਰਾਹੁਲ ਨੂੰ ਦਿੱਤੀਆਂ ਜਨਮ ਦਿਨ ਦੀਆਂ ਵਧਾਈਆਂ
. . .  about 13 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 29 ਜੇਠ ਸੰਮਤ 551
ਿਵਚਾਰ ਪ੍ਰਵਾਹ: ਲੋਕਾਂ ਦਾ ਖਿਆਲ ਰੱਖਣਾ ਅਤੇ ਉਨ੍ਹਾਂ ਦੀ ਚਿੰਤਾ ਕਰਨੀ ਇਕ ਚੰਗੀ ਸਰਕਾਰ ਦਾ ਮੁਢਲਾ ਸਿਧਾਂਤ ਹੈ। -ਕਨਫਿਊਸ਼ੀਅਸ

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਗ਼ੈਰ ਮਿਆਰੀ ਤੇ ਮਿਆਦ ਪੁੱਗੀਆਂ ਵਸਤਾਂ ਵੇਚਣ ਦੇ ਦੋਸ਼ ਅਧੀਨ 23 ਕੇਸਾਂ ਵਿਚ ਅਦਾਲਤ ਨੇ 3.27 ਲੱਖ ਰੁਪਏ ਦੇ ਕੀਤੇ ਜੁਰਮਾਨੇ

ਨਵਾਂਸ਼ਹਿਰ, 11 ਜੂਨ (ਗੁਰਬਖਸ਼ ਸਿੰਘ ਮਹੇ)-ਆਮ ਜਨਤਾ ਨੂੰ ਸਾਫ਼-ਸੁਥਰੀਆਂ ਤੇ ਉੱਚ-ਗੁਣਵੱਤਾ ਦੀਆਂ ਖਾਣ-ਪੀਣ ਵਾਲੀਆਂ ਵਸਤਾਂ ਉਪਲਬਧ ਕਰਵਾਉਣ ਦੇ ਮੰਤਵ ਨਾਲ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਚ ਵਿੱਢੀ ਗਈ ਮੁਹਿੰਮ ਤਹਿਤ ਪਿਛਲੇ ਦਿਨੀਂ ਵੱਖ-ਵੱਖ ਅਦਾਰਿਆਂ/ਵਿਅਕਤੀਆਂ ਿਖ਼ਲਾਫ਼ ਫੂਡ ਸੇਫ਼ਟੀ ਅਤੇ ਸਟੈਂਡਰਡ ਐਕਟ ਅਧੀਨ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਨੁਪਮ ਕਲੇਰ ਦੀ ਅਦਾਲਤ ਵਿਚ ਕੇਸ ਦਾਇਰ ਕੀਤੇ ਗਏ ਸਨ | ਇਨ੍ਹਾਂ ਕੇਸਾਂ ਦਾ ਫ਼ੈਸਲਾ ਸੁਣਾਉਦੇਂ ਹੋਏ ਸ਼੍ਰੀਮਤੀ ਅਨੁਪਮ ਕਲੇਰ ਵਧੀਕ ਡਿਪਟੀ ਕਮਿਸ਼ਨਰ (ਜਨਰਲ)-ਕਮ-ਐਜੂਕੇਟਿੰਗ ਅਫ਼ਸਰ (ਫੂਡ ਸੇਫ਼ਟੀ) ਸ਼ਹੀਦ ਭਗਤ ਸਿੰਘ ਨਗਰ ਦੀ ਅਦਾਲਤ ਵੱਲੋਂ ਵੱਖ-ਵੱਖ ਨਿਰਮਾਤਾ ਕੰਪਨੀਆਂ, ਵਿਤਰਕਾਂ, ਰੈਸਟੋਰੈਂਟਾਂ, ਕਰਿਆਨਾ ਸਟੋਰਾਂ, ਦੋਧੀਆਂ, ਡੇਅਰੀਆਂ ਆਦਿ ਨੂੰ ਗੈਰ-ਮਿਆਰੀ, ਮਿਆਦ ਪੁੱਗੀਆਂ ਤੇ ਗੁਮਰਾਹਕੁੰਨ ਖਾਣ ਪੀਣ ਵਾਲੀਆਂ ਵਸਤਾਂ ਵੇਚਣ ਦੇ ਦੋਸ਼ ਅਧੀਨ 23 ਕੇਸਾਂ ਵਿਚ 3,27,000/- ਰੁਪਏ ਦਾ ਜੁਰਮਾਨਾ ਕੀਤਾ ਗਿਆ | ਜਾਣਕਾਰੀ ਦਿੰਦਿਆਂ ਸਹਾਇਕ ਕਮਿਸ਼ਨਰ (ਫੂਡ) ਮਨੋਜ ਖੋਸਲਾ ਨੇ ਦੱਸਿਆ ਕਿ ਮਿਸ਼ਨ ਤੰਦਰੁਸਤ ਪੰਜਾਬ ਅਧੀਨ ਕਮਿਸ਼ਨਰ ਫੂਡ ਐਾਡ ਡਰੱਗ ਪ੍ਰਸ਼ਾਸਨ ਪੰਜਾਬ ਕਾਹਨ ਸਿੰਘ ਪੰਨੂ ਅਤੇ ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਵਿਨੈ ਬਬਲਾਨੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਮਿਲਾਵਟੀ ਵਸਤਾਂ ਿਖ਼ਲਾਫ਼ ਮੁਹਿੰਮ ਚਲਾਈ ਜਾ ਰਹੀ ਹੈ ਜੋ ਕਿ ਆਉਦੇਂ ਦਿਨਾਂ ਵਿਚ ਹੋਰ ਵੀ ਸਖ਼ਤੀ ਨਾਲ ਲਾਗੂ ਕੀਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਫੂਡ ਸੇਫ਼ਟੀ ਟੀਮਾਂ ਜਿਨ੍ਹਾਂ ਵਿਚ ਰਾਖੀ ਵਿਨਾਇਕ ਅਤੇ ਸੰਗੀਤਾ ਸਹਿਦੇਵ, ਫੂਡ ਸੇਫ਼ਟੀ ਅਫ਼ਸਰ ਸ਼ਾਮਲ ਸਨ, ਵਲੋਂ ਵੱਖ-ਵੱਖ ਫ਼ਰਮਾਂ ਤੋਂ ਸੈਂਪਲ ਭਰਨ ਉਪਰੰਤ ਸੈਂਪਲ ਗੈਰ-ਮਿਆਰੀ, ਮਿਸ-ਬ੍ਰਾਂਡਿਡ, ਮਿਆਦ ਪੁੱਗੇ ਅਤੇ ਗੁਮਰਾਹਕੁਨ ਪਾਏ ਗਏ ਸਨ | ਉਨ੍ਹਾਂ ਕੇਸਾਂ ਦਾ ਫ਼ੈਸਲਾ ਸੁਣਾਉਦੇਂ ਹੋਏ ਏ.ਡੀ.ਸੀ. ਦੀ ਅਦਾਲਤ ਵਲੋਂ ਉਕਤ ਜੁਰਮਾਨੇ ਕੀਤੇ ਗਏ ਹਨ | ਸ੍ਰੀ ਖੋਸਲਾ ਅਨੁਸਾਰ ਜਿਨ੍ਹਾਂ ਅਦਾਰਿਆਂ/ ਵਿਅਕਤੀਆਂ ਨੂੰ ਜੁਰਮਾਨੇ ਕੀਤੇ ਗਏ ਹਨ, ਉਨ੍ਹਾਂ 'ਚ ਭਾਰਤ ਟ੍ਰੇਡਿੰਗ ਕੰਪਨੀ, ਵੇਦਾਂਤ ਨਗਰ ਮੋਗਾ ਨੂੰ ਮਿਸ-ਬ੍ਰਾਂਡਡ ਕਾਲਾ ਨਮਕ ਤਿਆਰ ਕਰਨ ਦੇ ਦੋਸ਼ ਅਧੀਨ 25,000 ਰੁਪਏ ਅਤੇ ਵੇਚਣ ਵਾਲੇ ਦੁਕਾਨਦਾਰ ਹਰਵਿੰਦਰ ਸਿੰਘ, ਮਾਲਕ ਲੱਕੀ ਕਰਿਆਨਾ ਸਟੋਰ ਨੂੰ 5000 ਰੁਪਏ ਜੁਰਮਾਨਾ ਕੀਤਾ ਗਿਆ ਹੈ ਅਤੇ ਇਸੇ ਦੁਕਾਨਦਾਰ ਨੂੰ ਮਿਸ-ਬ੍ਰਾਂਡਡ ਨਮਕੀਨ ਵੇਚਣ ਦੇ ਦੋਸ਼ ਅਧੀਨ 1000 ਰੁਪਏ ਦਾ ਜੁਰਮਾਨਾ ਕੀਤਾ ਗਿਆ ਹੈ | ਗਿਨੀ ਫੂਡ ਪ੍ਰਾਡਕਟਸ, ਭਾਈ ਹਿੰਮਤ ਸਿੰਘ ਨਗਰ, ਦੱੁਗਰੀ (ਲੁਧਿਆਣਾ) ਨੂੰ ਮਿਸ-ਬ੍ਰਾਂਡਿਡ ਖਤਾਈਆਂ ਤਿਆਰ ਕਰਨ ਦੇ ਦੋਸ਼ ਅਧੀਨ 20,000 ਰੁਪਏ ਅਤੇ ਵੇਚਣ ਵਾਲੇ ਦੁਕਾਨਦਾਰ ਮੈਸ. ਰਾਮ ਲਾਲ ਐਾਡ ਸੰਨਜ਼ ਨਵਾਂਸ਼ਹਿਰ ਨੂੰ 5000 ਰੁਪਏ ਜੁਰਮਾਨਾ ਕੀਤਾ ਗਿਆ ਹੈ | ਇਸੇ ਤਰ੍ਹਾਂ ਸ਼੍ਰੀ ਕਿ੍ਸ਼ਨਾ ਡੇਅਰੀ ਤਹਿਸੀਲ ਬਲਾਚੌਰ ਨੂੰ ਗੈਰ-ਮਿਆਰੀ ਦੁੱਧ ਵੇਚਣ ਦੇ ਦੋਸ਼ ਅਧੀਨ 10,000 ਰੁਪਏ, ਬਾਬਾ ਫਰੋਜ਼ਨ ਫੂਡ ਮੁਹਾਲੀ ਨੂੰ ਗੈਰ-ਮਿਆਰੀ ਆਈਸਕ੍ਰੀਮ ਤਿਆਰ ਕਰਨ ਦੇ ਦੋਸ਼ ਅਧੀਨ 20,000 ਰੁਪਏ, ਘੁੰਮਣ ਡੇਅਰੀ ਰਾਹੋਂ ਨੂੰ ਗੈਰ-ਮਿਆਰੀ ਦੁੱਧ ਵੇਚਣ ਦੇ ਦੋਸ਼ ਅਧੀਨ 25,000 ਰੁਪਏ, ਮਾਲਾ ਇੰਟਰਪ੍ਰਾਇਜ਼ ਅੰਮਿ੍ਤਸਰ ਨੂੰ ਮਿਸ-ਬ੍ਰਾਂਡਿਡ ਐਪਲ ਬੀਅਰ ਤਿਆਰ ਕਰਨ ਦੇ ਦੋਸ਼ ਅਧੀਨ 20,000-ਰੁਪਏ ਤੇ ਤਾਨੀਆ ਇੰਟਰਪ੍ਰਾਇਜ਼ ਨੂੰ ਇਹ ਬੀਅਰ ਵੇਚਣ ਦੇ ਦੋਸ਼ ਅਧੀਨ 10,000 ਰੁਪਏ, ਨਾਮਧਾਰੀ ਆਚਾਰ ਭੈਣੀ ਸਾਹਿਬ ਨੂੰ ਮਿਸ-ਬ੍ਰਾਂਡਡ ਆਚਾਰ ਤਿਆਰ ਕਰਨ ਦੇ ਦੋਸ਼ ਅਧੀਨ 10,000 ਰੁਪਏ, ਚੰਦਨ ਕਰਿਆਨਾ ਸਟੋਰ ਸੜੋਆ ਦੇ ਮਾਲਕ ਧੀਰਜ ਕੁਮਾਰ ਨੂੰ ਗੈਰ-ਮਿਆਰੀ ਦੇਸੀ ਘਿਉ ਵੇਚਣ ਦੇ ਦੋਸ਼ ਅਧੀਨ 20,000 ਰੁਪਏ ਤੇ ਅੰਬਿਕਾ ਐਗਰੋ ਫੂਡਜ਼ ਲੁਧਿਆਣਾ ਨੂੰ ਇਹ ਗੈਰ-ਮਿਆਰੀ ਦੇਸੀ ਘਿਉ ਤਿਆਰ ਕਰਨ ਦੇ ਦੋਸ਼ ਅਧੀਨ 25,000 ਰੁਪਏ, ਸੁਰਿੰਦਰਾ ਡੇਅਰੀ ਬਹਿਰਾਮ ਨੂੰ ਗੈਰ-ਮਿਆਰੀ ਦੁੱਧ ਵੇਚਣ ਦੇ ਦੋਸ਼ ਅਧੀਨ 20,000 ਰੁਪਏ, ਪਰਮਿੰਦਰ ਸਹਿਦੇਵ ਪੁੱਤਰ ਰਾਮ ਲੁਭਾਇਆ ਬਰਨਾਲਾ ਰੋਡ ਨਵਾਂਸ਼ਹਿਰ ਨੂੰ ਗੈਰ-ਮਿਆਰੀ ਆਈਸਕ੍ਰੀਮ ਵੇਚਣ ਦੇ ਦੋਸ਼ ਅਧੀਨ 10,000 ਰੁਪਏ, ਲੇਖਰਾਜ ਕਰਿਆਨਾ ਸਟੋਰ ਨੂੰ ਗੈਰ-ਮਿਆਰੀ ਗੁੜ ਵੇਚਣ ਦੇ ਦੋਸ਼ ਅਧੀਨ 5000 ਰੁਪਏ ਤੇ ਅਜੀਤ ਸਿੰਘ ਓਮ ਪ੍ਰਕਾਸ਼ ਨੂੰ ਗੈਰ-ਮਿਆਰੀ ਗੁੜ ਤਿਆਰ ਕਰਨ ਦੇ ਦੋਸ਼ ਅਧੀਨ 10,000 ਰੁਪਏ, ਅਮਨ ਕਰਿਆਨਾ ਸਟੋਰ ਮਹਿੰਦੀਪੁਰ ਨੂੰ ਮਿਆਦ ਪੁੱਗੀ ਚਾਹਪੱਤੀ ਵੇਚਣ ਦੇ ਦੋਸ਼ ਅਧੀਨ 5000 ਰੁਪਏ, ਭੁੰਬਲਾ ਡੇਅਰੀ ਘਾਹ ਮੰਡੀ ਨੂੰ ਗੈਰ-ਮਿਆਰੀ ਦੁੱਧ ਵੇਚਣ ਦੇ ਦੋਸ਼ ਅਧੀਨ 3000 ਰੁਪਏ, ਪਾਲਸਨ ਫੂਡਜ਼ ਜਲੰਧਰ ਅਤੇ ਸਤਲੁਜ ਰੈਸਟੋਰੈਂਟ ਐਾਡ ਬੀਅਰ ਬਾਰ ਨਵਾਂਸ਼ਹਿਰ ਨੂੰ ਗੁਮਰਾਹਕੁਨ ਸੌਸ ਵੇਚਣ/ਵਰਤਣ ਦੇ ਦੋਸ਼ ਅਧੀਨ ਕੁੱਲ 7000 ਰੁਪਏ ਅਤੇ ਸੁਖਦੇਵ ਸਿੰਘ ਮੇਨ ਬਾਜ਼ਾਰ ਰਾਹੋਂ ਨੂੰ ਗੈਰ-ਮਿਆਰੀ ਸੌਸ ਵੇਚਣ ਦੇ ਦੋਸ਼ ਅਧੀਨ 5000 ਰੁਪਏ ਜੁਰਮਾਨਾ ਕੀਤਾ ਗਿਆ |

ਫਤਿਹ ਵੀਰ ਸਿੰਘ ਦੀ ਯਾਦ 'ਚ ਕੱਢਿਆ ਮੋਮਬੱਤੀ ਮਾਰਚ

ਨਵਾਂਸ਼ਹਿਰ, 11 ਜੂਨ (ਹਰਵਿੰਦਰ ਸਿੰਘ)-ਅੱਜ ਬੱਸ ਅੱਡਾ ਨਵਾਂਸ਼ਹਿਰ ਤੋਂ ਸ਼ਹਿਰ ਦੀਆਂ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਵਲੋਂ ਫੱਟੀ ਬਸਤਾ ਚੌਾਕ ਤੱਕ ਫਤਿਹ ਵੀਰ ਸਿੰਘ ਦੀ ਯਾਦ 'ਚ ਮੋਮਬੱਤੀ ਮਾਰਚ ਕੱਢਿਆ ਗਿਆ | ਇਸ ਮੌਕੇ ਮਨਮੋਹਨ ਸਿੰਘ ਗੁਲ੍ਹਾਟੀ ਅਤੇ ਬਹਾਦਰ ਚੰਦ ...

ਪੂਰੀ ਖ਼ਬਰ »

ਦਲੇਰ ਖ਼ਾਲਸਾ ਗਤਕਾ ਗਰੁੱਪ ਨੇ ਇਕ ਮਿੰਟ 'ਚ 56 ਨਾਰੀਅਲ ਤੋੜ ਕੇ ਵਰਲਡ ਬੁੱਕ ਆਫ਼ ਰਿਕਾਰਡਜ਼ ਵਿਚ ਆਪਣਾ ਨਾਂਅ ਦਰਜ ਕਰਵਾਇਆ

ਨਵਾਂਸ਼ਹਿਰ, 11 ਜੂਨ (ਹਰਵਿੰਦਰ ਸਿੰਘ)-ਅੱਜ ਨਵਾਂਸ਼ਹਿਰ ਦੇ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਕਰਵਾਏ ਗਏ ਇਕ ਸਮਾਗਮ ਦੌਰਾਨ ਦਲੇਰ ਖ਼ਾਲਸਾ ਗਤਕਾ ਗਰੁੱਪ ਨਵਾਂਸ਼ਹਿਰ ਵਲੋਂ ਅੱਖਾਂ ਵਿਚ ਲੂਣ ਪਾ ਕੇ ਅਤੇ ਉੱਤੇ ਪੱਟੀ ਬੰਨ੍ਹ ਕੇ ਇਕ ਮਿੰਟ ਵਿਚ 56 ਨਾਰੀਅਲ ਤੋੜ ...

ਪੂਰੀ ਖ਼ਬਰ »

ਚੋਰਾਂ ਨੇ ਦਿਨ-ਦਿਹਾੜੇ ਘਰ ਵਿਚ ਦਾਖਲ ਹੋ ਕੇ ਲੱਖਾਂ ਰੁਪਏ ਦੇ ਗਹਿਣ ਚੋਰੀ ਕੀਤੇ

ਸੜੋਆ, 11 ਜੂਨ (ਨਾਨੋਵਾਲੀਆ)-ਪਿੰਡ ਸੜੋਆ ਦੀ ਸੰਘਣੀ ਆਬਾਦੀ ਵਾਲੇ ਮੁਹੱਲੇ ਵਿਚ ਚੋਰਾਂ ਦੇ ਗਰੋਹ ਵਲੋਂ ਦਿਨ ਦਿਹਾੜੇ ਇੱਕ ਘਰ ਵਿਚ ਦਾਖਲ ਹੋ ਕੇ ਲੱਖ ਰੁਪਏ ਦੇ ਕੀਮਤੀ ਗਹਿਣੇ ਚੋਰੀ ਕਰਨ ਦਾ ਸਮਾਚਾਰ ਹੈ | ਜਾਣਕਾਰੀ ਦਿੰਦਿਆਂ ਘਰ ਦੇ ਮਾਲਕ ਮਾ: ਅਮਿਤ ਯਗੋਤਾ ਪੁੱਤਰ ...

ਪੂਰੀ ਖ਼ਬਰ »

ਰਸੋਖਾਨਾ ਸਾਹਿਬ ਵਿਖੇ ਦੁਕਾਨਦਾਰ ਦੀ ਮੌਤ

ਬੰਗਾ, 11 ਜੂਨ (ਜਸਬੀਰ ਸਿੰਘ ਨੂਰਪੁਰ)-ਮਜਾਰਾ ਨੌ ਆਬਾਦ ਵਿਖੇ ਨਾਭ ਕੰਵਲ ਰਾਜਾ ਸਾਹਿਬ ਦੇ ਅਸਥਾਨ ਰਸੋਖਾਨਾ ਸਾਹਿਬ ਅੱਗੇ ਇਕ ਖਿਡਾਉਣੇ ਆਦਿ ਵੇਚਣ ਵਾਲੇ ਅਣਪਛਾਤੇ ਦੁਕਾਨਦਾਰ ਦੀ ਅਚਾਨਕ ਮੌਤ ਹੋ ਗਈ | ਜਾਣਕਾਰੀ ਦਿੰਦੇ ਕਮੇਟੀ ਪ੍ਰਧਾਨ ਉਂਕਾਰ ਸਿੰਘ, ਬਲਦੇਵ ਸਿੰਘ, ...

ਪੂਰੀ ਖ਼ਬਰ »

ਸਾਈਾ ਮੌਲੇ ਸ਼ਾਹ ਦਾ ਸਲਾਨਾ ਮੇਲਾ 19 ਨੂੰ

ਮੁਕੰਦਪੁਰ, 11 ਜੂਨ (ਦੇਸ ਰਾਜ ਬੰਗਾ)-ਦਰਬਾਰ ਸਾਈਾ ਮੌਲੇ ਸ਼ਾਹ ਖਾਨਖਾਨਾ ਵਿਖੇ ਸਾਲਾਨਾ ਜੋੜ ਮੇਲਾ ਮਿਤੀ 19 ਜੂਨ ਦਿਨ ਮੰਗਲਵਾਰ ਨੂੰ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਪ੍ਰਬੰਧਕਾਂ ਨੇ ਦੱਸਿਆ ਕਿ 18 ਜੂਨ ਨੂੰ ਮੇਲੇ ਦੀਆਂ ਆਰੰਭਿਕ ਰਸਮਾਂ ਅਤੇ ਨਕਲਾਂ ਦਾ ਪ੍ਰੋਗਰਾਮ ...

ਪੂਰੀ ਖ਼ਬਰ »

ਪੀਰਾਂ ਦੀ ਯਾਦ 'ਚ ਮੇਲਾ 17 ਨੂੰ

ਨਵਾਂਸ਼ਹਿਰ, 11 ਜੂਨ (ਹਰਵਿੰਦਰ ਸਿੰਘ)-ਪੀਰ ਸਖੀ ਸੁਲਤਾਨ ਲੱਖਦਾਤਾ ਲਾਲਾ ਪੀਰ ਦੀ ਯਾਦ ਵਿਚ 43ਵਾਂ ਸਾਲਾਨਾ ਮੇਲਾ 17 ਨੂੰ ਦਿਨ ਸੋਮਵਾਰ ਨੂੰ ਵਾਲਮੀਕਿ ਮੁਹੱਲਾ ਨਵਾਂਸ਼ਹਿਰ ਵਿਖੇ ਕਰਵਾਇਆ ਜਾ ਰਿਹਾ ਹੈ | ਜਾਣਕਾਰੀ ਦਿੰਦਿਆ ਪ੍ਰਬੰਧਕਾਂ ਨੇ ਦੱਸਿਆ ਕਿ 16 ਜੂਨ ਐਤਵਾਰ ...

ਪੂਰੀ ਖ਼ਬਰ »

ਫਤਹਿਵੀਰ ਸਿੰਘ ਦੀ ਮੌਤ ਦੇ ਰੋਸ ਵਜੋਂ ਬੰਗਾ 'ਚ ਸਰਕਾਰ ਦਾ ਪੁਤਲਾ ਸਾੜਿਆ

ਬੰਗਾ, 11 ਜੂਨ (ਜਸਬੀਰ ਸਿੰਘ ਨੂਰਪੁਰ)-ਬੰਗਾ ਵਿਖੇ ਵੱਖ-ਵੱਖ ਜਥੇਬੰਦੀਆਂ ਵਲੋਂ ਫ਼ਤਹਿਬੀਰ ਸਿੰਘ ਦੀ ਬੋਰ 'ਚ ਹੋਈ ਮੌਤ ਦੇ ਰੋਸ ਵਜੋਂ ਸਰਕਾਰ ਦਾ ਪੁਤਲਾ ਸਾੜਿਆ ਗਿਆ | ਜਥੇਬੰਦੀਆਂ ਦੇ ਆਗੂਆਂ ਨੇ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਆਖਿਆ ਕਿ ਸਰਕਾਰ ਫਤਹਿਵੀਰ ...

ਪੂਰੀ ਖ਼ਬਰ »

ਪਸ਼ੂਆਂ ਨੇ ਲੋਕਾਂ ਤੇ ਕਿਸਾਨਾਂ ਦੀ ਜ਼ਿੰਦਗੀ ਨੂੰ ਬਣਾਇਆ ਨਰਕ

ਪੋਜੇਵਾਲ ਸਰਾਂ, 11 ਜੂਨ (ਨਵਾਂਗਰਾਈਾ)-ਇਸ ਇਲਾਕੇ ਵਿਚ ਜਿੱਥੇ ਜੰਗਲੀ ਜਾਨਵਰਾਂ ਨੇ ਲੋਕਾਂ ਦਾ ਜੀਉਣਾ ਹਰਾਮ ਕੀਤਾ ਹੋਇਆ ਹੈ ਉੱਥੇ ਲੋਕਾਂ ਵਲੋਂ ਛੱਡੇ ਆਵਾਰਾ ਪਸ਼ੂਆਂ ਨੇ ਵੀ ਲੋਕਾਂ ਦੀ ਨੀਂਦ ਹਰਾਮ ਕੀਤੀ ਹੋਈ ਹੈ | ਜੰਗਲੀ ਤੇ ਇਨ੍ਹਾਂ ਛੱਡੇ ਹੋਏ ਆਵਾਰਾ ਪਸ਼ੂਆਂ ...

ਪੂਰੀ ਖ਼ਬਰ »

ਬਿਜਲੀ ਦੀਆਂ ਤਾਰਾਂ ਦੀ ਦਰੱਖਤਾਂ ਨਾਲ ਸਪਾਰਕਿੰਗ ਹੋਣ 'ਤੇ ਲੱਗੀ ਭਿਆਨਕ ਅੱਗ

ਕਟਾਰੀਆ, 11 ਜੂਨ (ਨਵਜੋਤ ਸਿੰਘ ਜੱਖੂ) - ਰਾਤ ਸਮੇਂ ਪਿੰਡ ਕਟਾਰੀਆ ਦੇ ਸਰਕਾਰੀ ਪ੍ਰਾਇਮਰੀ ਸਕੂਲ ਦੇ ਕੋਲ ਬਿਜਲੀ ਮਹਿਕਮੇ ਦੀ ਅਣਗਹਿਲੀ ਕਾਰਨ ਮਾਹਿਲਪੁਰ ਸੜਕ 'ਤੇ ਲੱਗੇ ਦਰੱਖਤਾਂ ਦੀਆਂ ਟਾਹਣੀਆਂ ਤਾਰਾਂ ਨਾਲ ਟਕਰਾ ਗਈਆਂ ਜਿਸ ਕਾਰਨ ਸਪਾਰਕਿੰਗ ਹੋਣ 'ਤੇ ਭਿਆਨਕ ਅੱਗ ...

ਪੂਰੀ ਖ਼ਬਰ »

ਗੁਰਦੁਆਰਾ ਸ਼ਹੀਦਾਂ ਸਿੰਘਾਂ ਗਰੂਨਾ ਸਾਹਿਬ ਵਿਖੇ ਸ਼ਹੀਦੀ ਦਿਹਾੜਾ ਮਨਾਇਆ

ਨਵਾਂਸ਼ਹਿਰ, 11 ਜੂਨ (ਹਰਮਿੰਦਰ ਸਿੰਘ ਪਿੰਟੂ)- ਗੁਰਦੁਆਰਾ ਸ਼ਹੀਦਾਂ ਸਿੰਘਾਂ ਗਰੂਨਾ ਸਾਹਿਬ ਪਿੰਡ ਪੁੰਨੂਮਜਾਰਾ ਵਿਖੇ ਪ੍ਰਬੰਧਕ ਕਮੇਟੀ ਗੁਰਦੁਆਰਾ ਸ਼ਹੀਦਾਂ ਸਿੰਘਾ, ਨਗਰ ਨਿਵਾਸੀ ਤੇ ਐੱਨ.ਆਰ.ਆਈ. ਵੀਰਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਅਰਜੁਨ ਦੇਵ ਜੀ ਦਾ ...

ਪੂਰੀ ਖ਼ਬਰ »

ਲੋਕਾਂ ਦੇ ਸਹਿਯੋਗ ਨਾਲ ਹੀ ਨਸ਼ਾ ਤਸਕਰਾਂ 'ਤੇ ਕਾਬੂ ਪਾਇਆ ਜਾ ਸਕਦਾ-ਡੀ. ਐੱਸ. ਪੀ.

ਬੰਗਾ, 11 ਜੂਨ (ਜਸਬੀਰ ਸਿੰਘ ਨੂਰਪੁਰ)-ਲੋਕਾਂ ਦੇ ਸਹਿਯੋਗ ਨਾਲ ਹੀ ਨਸ਼ਿਆਂ ਦੇ ਤਸਕਰਾਂ 'ਤੇ ਕਾਬੂ ਪਾਇਆ ਜਾ ਸਕਦਾ ਹੈ | ਇਸ ਲਈ ਨਸ਼ਾ ਵਿਰੋਧੀ ਮੁਹਿੰਮ 'ਚ ਲੋਕਾਂ ਦਾ ਸਹਿਯੋਗ ਜ਼ਰੂਰੀ ਹੈ | ਇਹ ਪ੍ਰਗਟਾਵਾ ਨਿਰਮਲ ਸਿੰਘ ਡੀ.ਐੱਸ.ਪੀ. ਬੰਗਾ ਨੇ ਪਿੰਡ ਪੂਨੀਆਂ ਵਿਖੇ ...

ਪੂਰੀ ਖ਼ਬਰ »

ਲਾਲੋ ਮਜਾਰਾ ਵਿਖੇ 12ਵਾਂ ਚਾਰ ਦਿਨਾ ਕਿ੍ਕਟ ਟੂਰਨਾਮੈਂਟ ਸ਼ੁਰੂ

ਔੜ/ਝਿੰਗੜਾਂ, 11 ਜੂਨ (ਕੁਲਦੀਪ ਸਿੰਘ ਝਿੰਗੜ)-ਪਿੰਡ ਲਾਲੋ ਮਜਾਰਾ ਵਿਖੇ ਸ੍ਰੀ ਗੁਰੂ ਰਵਿਦਾਸ ਸਪੋਰਟਸ ਕਲੱਬ ਵਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ 12ਵਾਂ ਚਾਰ ਦਿਨਾ ਕਿ੍ਕਟ ਟੂਰਨਾਮੈਂਟ ਸ਼ੁਰੂ ਕਰਵਾਇਆ ਗਿਆ | ਭਾਈ ਦਵਿੰਦਰ ਸਿੰਘ ਵਲੋਂ ਅਰਦਾਸ ਬੇਨਤੀ ਕੀਤੀ ਗਈ | ...

ਪੂਰੀ ਖ਼ਬਰ »

ਪਿੰਡ ਰਾਮਰਾਇਪੁਰ ਦਾ ਸਾਲਾਨਾ ਜੋੜ ਮੇਲਾ ਧੂਮਧਾਮ ਨਾਲ ਕਰਵਾਇਆ

ਉਸਮਾਨਪੁਰ, 11 ਜੂਨ (ਮਝੂਰ)-ਪਿੰਡ ਰਾਮਰਾਇਪੁਰ ਸਥਿਤ ਧੰਨ-ਧੰਨ ਬਾਬਾ ਸੋਭਾ ਦਾਸ, ਬਾਬਾ ਮਾਣੂੰ ਦਾਸ, ਬਾਬਾ ਚੂਹੜ ਦਾਸ, ਬਾਬਾ ਸੰਤ ਦਾਸ ਸਮਾਧਾਾ ਵਾਲੇ ਅਸਥਾਨ ਤੇ ਸਾਲਾਨਾ ਦੋ ਦਿਨਾਾ ਜੋੜ ਮੇਲਾ ਪ੍ਰਬੰਧਕ ਕਮੇਟੀ ਤੇ ਪ੍ਰਵਾਸੀ ਭਾਰਤੀਆਾ ਦੇ ਸਹਿਯੋਗ ਨਾਲ ਧੂਮਧਾਮ ਨਾਲ ...

ਪੂਰੀ ਖ਼ਬਰ »

ਜਵਾਹਰ ਨਵੋਦਿਆ ਵਿਦਿਆਲਿਆ ਦੀ 6ਵੀਂ ਜਮਾਤ ਲਈ 3 ਵਿਦਿਆਰਥੀਆਂ ਦੀ ਚੋਣ

ਕਾਠਗੜ੍ਹ, 11 ਜੂਨ (ਬਲਦੇਵ ਸਿੰਘ ਪਨੇਸਰ)-ਹੁਕੜਾਂ ਭਰਾਵਾਂ ਦੇ ਸਹਿਯੋਗ ਨਾਲ ਤੇ ਮਾ: ਇਕਬਾਲ ਚੌਧਰੀ ਦੁਆਰਾ ਬਣਾਈ ਅਧਿਆਪਕਾਂ ਦੀ ਟੀਮ ਦੀ ਦੇਖ-ਰੇਖ ਹੇਠ ਜਵਾਹਰ ਨਵੋਦਿਆ ਵਿਦਿਆਲਿਆ ਦੀ ਪ੍ਰੀਖਿਆ ਦੀ ਤਿਆਰੀ ਲਈ ਕਾਠਗੜ੍ਹ 'ਚ ਚੱਲ ਰਹੀ ਮੁਫ਼ਤ ਕੋਚਿੰਗ ਦਾ ਫ਼ਾਇਦਾ ...

ਪੂਰੀ ਖ਼ਬਰ »

ਤਲਵੰਡੀ ਜੱਟਾਂ 'ਚ ਮਹਾਨ ਸ਼ਹੀਦੀ ਸਮਾਗਮ 16 ਤੋਂ

ਬਹਿਰਾਮ, 11 ਜੂਨ (ਨਛੱਤਰ ਸਿੰਘ ਬਹਿਰਾਮ)-ਗੁਰਦੁਆਰਾ ਸ਼ਹੀਦ ਬਾਬਾ ਗੋਦੜੀਆ ਸਿੰਘ ਤਲਵੰਡੀ ਵਿਖੇ ਮਹਾਨ ਸ਼ਹੀਦੀ ਸਮਾਗਮ 16-17 ਜੂਨ ਨੂੰ ਸਮੂਹ ਸਾਧ ਸੰਗਤ, ਗ੍ਰਾਮ ਪੰਚਾਇਤ, ਨੌਜਵਾਨ ਸਭਾ ਤਲਵੰਡੀ ਜੱਟਾਂ ਦੇ ਸਹਿਯੋਗ ਨਾਲ ਮਨਾਇਆ ਜਾਵੇਗਾ | ਸਰਪੰਚ ਜਗਤਾਰ ਸਿੰਘ ਚਾਹਲ ...

ਪੂਰੀ ਖ਼ਬਰ »

ਦੇਹਰਾ ਗੁਰੂ ਰਵਿਦਾਸ ਜੀ ਚੱਕ ਹਕੀਮ ਦਾ ਮੇਲਾ 15-16 ਜੂਨ ਨੂੰ

ਮੁਕੰਦਪੁਰ, 11 ਜੂਨ (ਦੇਸ ਰਾਜ ਬੰਗਾ)-ਚਰਨ ਛੋਹ ਦੇਹਰਾ ਸ੍ਰੀ ਗੁਰੂ ਰਵਿਦਾਸ ਜੀ ਚੱਕ ਹਕੀਮ ਵਿਖੇ ਗੁਰੂੁ ਰਵਿਦਾਸ ਜੀ ਦੇ ਜੋਤੀ-ਜੋਤ ਸਮਾਉਣ ਸਬੰਧੀ 122 ਵਾਂ ਸਾਲਾਨਾ ਜੋੜ ਮੇਲਾ ਮਿਤੀ 15 ਅਤੇ 16 ਜੂਨ ਦਿਨ ਸਨਿਚਰਵਾਰ ਅਤੇ ਐਤਵਾਰ ਨੂੰ ਮਹੰਤ ਪਰਸ਼ੋਤਮ ਲਾਲ ਦੀ ਅਗਵਾਈ ਵਿਚ ...

ਪੂਰੀ ਖ਼ਬਰ »

ਕੈਪਟਨ ਦੀ ਅਗਵਾਈ ਹੇਠ ਕਾਂਗਰਸ ਪਾਰਟੀ 2022 ਦੀਆਂ ਚੋਣਾਂ ਜਿੱਤ ਕੇ ਮੁੜ ਸਰਕਾਰ ਬਣਾਏਗੀ-ਸਤਵੀਰ ਸਿੰਘ

ਔੜ, 11 ਜੂਨ (ਜਰਨੈਲ ਸਿੰਘ ਖ਼ੁਰਦ)-ਪੰਜਾਬ ਦੀ ਕੈਪਟਨ ਸਰਕਾਰ ਹਰ ਸਾਲ ਕਰੋੜਾ ਰੁਪਏ ਦੀਆ ਗਰਾਂਟਾਂ ਬਿਨਾਂ ਭੇਦ ਭਾਵ ਸੂਬੇ ਦੇ ਸ਼ਹਿਰਾਂ ਤੇ ਪਿੰਡਾਂ ਨੂੰ ਦਿੰਦੀ ਆ ਰਹੀ ਹੈ | ਇੱਥੇ ਹੀ ਬੱਸ ਨਹੀਂ ਜੇਕਰ ਦੇਸ਼ ਦੇ ਗਰੀਬ ਦੀ ਕਿਸੀ ਪਾਰਟੀ ਨੇ ਬਾਂਹ ਫੜੀ ਹੈ ਤਾਂ ਵੀ ...

ਪੂਰੀ ਖ਼ਬਰ »

ਪਿੰਡ ਝਿੰਗੜਾਂ ਵਿਖੇ ਪੁਲਿਸ ਵਲੋਂ ਸਾਂਝੀ ਸੱਥ ਪ੍ਰੋਗਰਾਮ ਤਹਿਤ ਨਸ਼ਿਆਂ ਿਖ਼ਲਾਫ਼ ਸਮਾਗਮ

ਔੜ/ਝਿੰਗੜਾਂ,11 ਜੂਨ (ਕੁਲਦੀਪ ਸਿੰਘ ਝਿੰਗੜ)-ਭਾਰਤੀ ਸੰਵਿਧਾਨ ਦੇ ਨਿਰਮਾਤਾ ਤੇ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਮਾਰਕੀਟ ਪਿੰਡ ਝਿੰਗੜਾਂ ਵਿਖੇ ਜ਼ਿਲ੍ਹਾ ਪੁਲਿਸ ਮੁਖੀ ਦੀਆਂ ਹਦਾਇਤਾਂ ਅਨੁਸਾਰ ਥਾਣਾ ਮੁਕੰਦਪੁਰ ਦੀ ਪੁਲਿਸ ਪਾਰਟੀ ਵਲੋਂ ਲੋਕਾਂ ...

ਪੂਰੀ ਖ਼ਬਰ »

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਪਠਲਾਵਾ 'ਚ ਜਾਗਰੂਕਤਾ ਸੈਮੀਨਾਰ

ਬੰਗਾ, 11 ਜੂਨ (ਕਰਮ ਲਧਾਣਾ)-ਤਹਿਸੀਲ ਦੇ ਪਿੰਡ ਪਠਲਾਵਾ ਵਿਖੇ ਪੰਜਾਬ ਕਾਨੂੰਨੀ ਸੇਵਾ ਅਥਾਰਟੀ ਵਲੋਂ ਲੋਕਾਂ ਨੂੰ ਵੱਖ-ਵੱਖ ਕਾਨੂੰਨੀ ਸੇਵਾਵਾਂ, ਮੁਫ਼ਤ ਕਾਨੂੰਨੀ ਸਹਾਇਤਾ ਬਾਰੇ ਜਾਣਕਾਰੀ ਦੇਣ ਅਤੇ ਆਪਣੇ ਕਾਨੂੰਨੀ ਹੱਕਾਂ ਬਾਰੇ ਜਾਗਰੂਕ ਕਰਨ ਲਈ ਸੈਮੀਨਾਰ ...

ਪੂਰੀ ਖ਼ਬਰ »

ਬਾਬਾ ਜਵਾਹਰ ਸਿੰਘ ਮੇਲੇ ਦਾ ਪੋਸਟਰ ਜਾਰੀ

ਬੰਗਾ, 11 ਜੂਨ (ਜਸਬੀਰ ਸਿੰਘ ਨੂਰਪੁਰ)-ਪਿੰਡ ਸਰਹਾਲ ਕਾਜੀਆਂ ਦੇ ਬਾਬਾ ਜਵਾਹਰ ਸਿੰਘ ਝੰਡਾ ਜੀ ਮੇਲੇ ਦਾ ਪੋਸਟਰ ਕੁਲਜੀਤ ਸਿੰਘ ਸਰਹਾਲ ਮੈਂਬਰ ਬਲਾਕ ਸੰਮਤੀ ਤੇ ਪ੍ਰਬੰਧਕਾਂ ਨੇ ਜਾਰੀ ਕੀਤਾ | ਪ੍ਰਬੰਧਕਾਂ ਨੇ ਦੱਸਿਆ ਕਿ 13 ਜੂਨ ਤੋਂ ਮੇਲਾ ਸ਼ੁਰੂ ਹੋਵੇਗਾ | 15 ਜੂਨ ਨੂੰ ...

ਪੂਰੀ ਖ਼ਬਰ »

ਉੜਾਪੜ ਅਤੇ ਚੱਕਦਾਨਾ ਵਿਖੇ ਸ਼ਹੀਦੀ ਦਿਹਾੜੇ 'ਤੇ ਗੁਰਮਤਿ ਸਮਾਗਮ

ਉੜਾਪੜ/ਲਸਾੜਾ, 11 ਜੂਨ (ਲਖਵੀਰ ਸਿੰਘ ਖੁਰਦ)-ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਪਿੰਡ ਉੜਾਪੜ ਤੇ ਚੱਕਦਾਨਾ ਦੀਆਂ ਸੰਗਤਾਂ ਵਲੋਂ ਸ਼ਰਧਾ ਨਾਲ ਮਨਾਇਆ ਗਿਆ | ਗੁਰਦੁਆਰਾ ਸਿੰਘ ਸਭਾ ਚੱਕਦਾਨਾ ਵਿਖੇ ਸ਼ਹੀਦੀ ਪੁਰਵ ਨੂੰ ਸਮਰਪਿਤ ਅਰੰਭ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਵਲੋਂ ਬੀ. ਪੀ. ਈ. ਓ. ਦਫ਼ਤਰਾਂ ਦਾ ਸਾਲਾਨਾ ਨਿਰੀਖਣ ਕਰਵਾਇਆ

ਪੋਜੇਵਾਲ ਸਰਾਂ, 11 ਜੂਨ (ਨਵਾਂਗਰਾਈਾ)-ਜ਼ਿਲ੍ਹਾ ਸਿੱਖਿਆ ਸੁਧਾਰ ਟੀਮ ਸਹੀਦ ਭਗਤ ਸਿੰਘ ਨਗਰ ਵਲੋਂ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਤੇ ਜ਼ਿਲੇ੍ਹ ਸਮੂਹ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਦੇ ਦਫ਼ਤਰਾਂ ਦਾ ਸਾਲਾਨਾ ਨਿਰੀਖਣ ਕੀਤਾ ਗਿਆ | ਇਸ ਸਬੰਧੀ ਜ਼ਿਲ੍ਹਾ ...

ਪੂਰੀ ਖ਼ਬਰ »

ਬੈਲ ਗੱਡੀਆਂ-ਹਲਟ ਦੌੜਾਂ 15 ਨੂੰ

ਬੰਗਾ, 11 ਜੂਨ (ਕਰਮ ਲਧਾਣਾ)-ਪਿੰਡ ਮਾਹਿਲ ਗਹਿਲਾ ਦੇ ਧਾਰਮਿਕ ਅਸਥਾਨ ਗੁ: ਬਾਬਾ ਫਕੀਰ ਚੰਦ ਬਾਵਾ ਚੌਾਤਾ ਵਿਖੇ ਲੱਗਣ ਵਾਲੇ ਜੋੜ ਮੇਲੇ ਮੌਕੇ 15 ਜੂਨ ਦਿਨ ਸਨਿਚਰਵਾਰ ਨੂੰ ਦੁਪਹਿਰ ਵੇਲੇ ਬੈਲ ਗੱਡੀਆਂ ਦੀਆਂ ਦੋਹਰੀਆਂ ਦੌੜਾਂ ਕਰਵਾਈਆਂ ਜਾਣਗੀਆਂ | ਜਸਵੀਰ ਸਿੰਘ ਰਾਣਾ ...

ਪੂਰੀ ਖ਼ਬਰ »

ਕੇ. ਸੀ. ਐਸ. ਐਮ. ਸੀ. ਏ. ਦੇ ਬੀ. ਐੱਸ. ਸੀ. ਐਗਰੀਕਲਚਰ ਵਿਭਾਗ ਦੇ 9 ਵਿਦਿਆਰਥੀ ਪੀ. ਟੀ. ਯੂ. ਦੀ ਮੈਰਿਟ ਲਿਸਟ 'ਚ ਆਏ

ਨਵਾਂਸ਼ਹਿਰ, 11 ਜੂਨ (ਗੁਰਬਖਸ਼ ਸਿੰਘ ਮਹੇ)-ਕੇ.ਸੀ ਸਕੂਲ ਆਫ ਮੈਨੈਜਮੈਂਟ ਐਾਡ ਕੰਪਿਊਟਰ ਐਪਲੀਕੇਸ਼ਨਸ ਕਾਲਜ ਦੇ ਬੀ.ਐੱਸ. ਐਗਰੀਕਲਚਰ ਵਿਭਾਗ ਦੇ ਚੌਥੇ ਅਤੇ ਛੇਵੇਂ ਸਮੈਸੱਟਰ ਦੇ 9 ਵਿਦਿਆਰਥੀ ਇੰਦਰ ਕੁਮਾਰ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਦੀ ਅਪ੍ਰੈਲ 2018 ...

ਪੂਰੀ ਖ਼ਬਰ »

-ਮਾਮਲਾ ਲੰਬੇ ਸਮੇਂ ਤੋਂ ਸੀਵਰੇਜ ਦੇ ਪਾਈਪਾਂ ਦੀ ਸਫ਼ਾਈ ਨਾ ਕਰਨ ਦਾ-

ਨਰਕ ਬਣ ਜਾਂਦਾ ਹੈ ਬਰਸਾਤਾਂ ਦੇ ਦਿਨਾਂ 'ਚ ਨਵਾਂਸ਼ਹਿਰ ਦਾ ਹਰ ਮੁਹੱਲਾ

ਨਵਾਂਸ਼ਹਿਰ, 11 ਜੂਨ (ਹਰਵਿੰਦਰ ਸਿੰਘ)-ਨਵਾਂਸ਼ਹਿਰ ਦੇ ਜਿਆਦਾਤਰ ਮੁਹੱਲਿਆਂ ਵਿਚ ਸੀਵਰੇਜ ਬੰਦ ਰਹਿਣ ਕਾਰਨ ਲੋਕ ਕੁੰਭੀ ਨਗਰ ਭਰੀ ਜਿੰਦਗੀ ਜਿਉਣ ਲਈ ਮਜਬੂਰ ਹਨ | ਬਰਸਾਤ ਦਾ ਮੌਸਮ ਵੀ ਸ਼ੁਰੂ ਹੋਣ ਵਾਲਾ ਹੈ ਪਰ ਸੀਵਰੇਜ ਸ਼ਹਿਰ ਵਿਚ ਰੋਜ਼ ਕਿਤੇ ਨਾ ਕਿਤੇ ਬੰਦ ...

ਪੂਰੀ ਖ਼ਬਰ »

ਤੀਬਰ ਦਸਤ ਰੋਕੂ ਪੰਦ੍ਹਰਵਾੜੇ ਸਬੰਧੀ ਓਰੀਐਾਟੇਸ਼ਨ ਵਰਕਸ਼ਾਪ ਹੋਈ

ਨਵਾਂਸ਼ਹਿਰ, 11 ਜੂਨ (ਗੁਰਬਖਸ਼ ਸਿੰਘ ਮਹੇ)-ਸਿਹਤ ਵਿਭਾਗ ਵਲੋਂ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ 08 ਜੁਲਾਈ ਤੋਂ 23 ਜੁਲਾਈ ਤੱਕ ਮਨਾਏ ਜਾਣ ਵਾਲੇ ਤੀਬਰ ਦਸਤ ਰੋਕੂ ਪੰਦ੍ਹਰਵਾੜੇ ਸਬੰਧੀ ਡਾ: ਗੁਰਿੰਦਰ ਕੌਰ ਚਾਵਲਾ ਸਿਵਲ ...

ਪੂਰੀ ਖ਼ਬਰ »

ਖਟਕੜ ਕਲਾਂ ਵਿਖੇ ਮਨੀਸ਼ ਤਿਵਾੜੀ ਵਲੋਂ ਸ਼ਹੀਦਾਂ ਦੇ ਸਮਾਰਕ 'ਤੇ ਸਿਜਦਾ

ਬੰਗਾ, 11 ਜੂਨ (ਜਸਬੀਰ ਸਿੰਘ ਨੂਰਪੁਰ)-ਖਟਕੜ ਕਲਾਂ ਵਿਖੇ ਮਨੀਸ਼ ਤਿਵਾੜੀ ਮੈਂਬਰ ਪਾਰਲੀਮੈਂਟ ਹਲਕਾ ਸ੍ਰੀ ਅਨੰਦਪੁਰ ਸਾਹਿਬ ਨੇ ਜਿੱਤ ਪ੍ਰਾਪਤ ਕਰਨ ਉਪਰੰਤ ਸ਼ਹੀਦ ਭਗਤ ਸਿੰਘ ਦੇ ਸਮਾਰਕ 'ਤੇ ਸ਼ਹੀਦਾਂ ਨੂੰ ਸਿੱਜਦਾ ਕੀਤਾ | ਉਨ੍ਹਾਂ ਕਿਹਾ ਸ਼ਹੀਦਾਂ ਦੀ ਬਦੌਲਤ ...

ਪੂਰੀ ਖ਼ਬਰ »

ਪ.ਸ.ਸ.ਫ. ਦੀ ਸੂਬਾਈ ਮੀਟਿੰਗ ਵਿਚ ਤਿੰਨ ਪੜਾਵੀ ਸੰਘਰਸ਼ ਦਾ ਐਲਾਨ

ਨਵਾਂਸ਼ਹਿਰ, 11 ਜੂਨ (ਗੁਰਬਖਸ਼ ਸਿੰਘ ਮਹੇ)-ਸੂਬੇ ਦੇ ਮੁਲਾਜ਼ਮਾਂ ਦੀ ਸੰਘਰਸ਼ਸ਼ੀਲ ਜਥੇਬੰਦੀ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ (ਪ.ਸ.ਸ.ਫ.) ਦੀ ਮੀਟਿੰਗ ਜਥੇਬੰਦੀ ਦੇ ਸੂਬਾ ਪ੍ਰਧਾਨ ਸਤੀਸ਼ ਰਾਣਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਸੂਬਾਈ ਆਗੂਆਂ ਅਤੇ ...

ਪੂਰੀ ਖ਼ਬਰ »

ਹਫ਼ਤੇ ਤੋਂ ਬਿਜਲੀ ਬੰਦ ਹੋਣ ਕਾਰਨ ਪਿੰਡ ਨੰਗਲ ਫ਼ਤਿਹਪੁਰ ਵਾਸੀਆਂ ਵਲੋਂ ਬਿਜਲੀ ਘਰ ਵਿਖੇ ਪ੍ਰਦਰਸ਼ਨ

ਬਲਾਚੌਰ, 11 ਜੂਨ (ਦੀਦਾਰ ਸਿੰਘ ਬਲਾਚੌਰੀਆ)-ਗਰਮੀ ਦੇ ਮੌਸਮ ਵਿਚ ਜਿੱਥੇ ਪਾਰਾ 45 ਤੋਂ ਵੀ ਪਾਰ ਹੰੁਦਾ ਜਾ ਰਿਹਾ ਹੈ, ਰਾਤ ਨੂੰ ਹੁੰਮਸ ਭਰੀ ਗਰਮੀ, ਉੱਪਰੋਂ ਮੱਛਰਾਂ ਦਾ ਕਹਿਰ ਵਿਚ ਜਿੱਥੇ ਆਮ ਲੋਕ, ਪਸ਼ੂ ਪੰਛੀ ਤੇ ਬਨਸਪਤੀ ਦਾ ਬੁਰਾ ਹਾਲ ਹੋ ਰਿਹਾ ਹੈ, ਉੱਪਰੋਂ ...

ਪੂਰੀ ਖ਼ਬਰ »

ਫਤਹਿਵੀਰ ਨੂੰ ਨਾ ਬਚਾਅ ਪਾਉਣਾ ਸਰਕਾਰ ਦੀ ਵੱਡੀ ਨਾਲਾਇਕੀ-ਬਲਵੰਤ ਸਿੰਘ ਲਾਦੀਆਂ

ਕਟਾਰੀਆਂ, 11 ਜੂਨ (ਨਵਜੋਤ ਸਿੰਘ ਜੱਖੂ) - ਜ਼ਿਕਰਯੋਗ ਹੈ ਕਿ 6 ਜੂਨ ਨੂੰ ਸੰਗਰੂਰ ਦੇ ਪਿੰਡ ਭਗਵਾਨਪੁਰਾ ਵਿਚ ਫ਼ਤਿਹ ਵੀਰ ਸਿੰਘ ਖੇਡਦੇ ਹੋਏ ਘਰ ਦੇ ਨੇੜੇ ਬਣੇ ਬੋਰਵੈੱਲ 'ਚ ਡਿੱਗ ਗਿਆ ਸੀ ਜਿਸ ਨੂੰ ਛੇ ਦਿਨ ਬਾਅਦ ਵੀ ਨਾ ਬਚਾਅ ਪਾਉਣਾ ਸਰਕਾਰ ਦੀ ਸਭ ਤੋਂ ਵੱਡੀ ਨਾਲਾਇਕੀ ...

ਪੂਰੀ ਖ਼ਬਰ »

ਅਧਿਆਪਕ ਯੋਗਤਾ ਪ੍ਰੀਖਿਆ ਪਾਸ ਉਮੀਦਵਾਰਾਂ ਵਲੋਂ ਡੀ. ਸੀ. ਨੂੰ ਮੰਗ-ਪੱਤਰ

ਨਵਾਂਸ਼ਹਿਰ, 11 ਜੂਨ (ਗੁਰਬਖਸ਼ ਸਿੰਘ ਮਹੇ)-ਅਧਿਆਪਕ ਯੋਗਤਾ ਪ੍ਰੀਖਿਆ ਪਾਸ ਬੇਰੁਜ਼ਗਾਰ ਬੀ.ਐੱਡ ਅਧਿਆਪਕ ਯੂਨੀਅਨ, ਪੰਜਾਬ ਦੀ ਜ਼ਿਲ੍ਹਾ ਇਕਾਈ ਵਲੋਂ ਸੂਬਾ ਕਮੇਟੀ ਦੇ ਸੱਦੇ 'ਤੇ ਯੂਨੀਅਨ ਆਗੂ ਰਿਸ਼ੂ ਦੀ ਅਗਵਾਈ ਵਿਚ ਡਿਪਟੀ ਕਮਿਸ਼ਨਰ ਨਵਾਾਸ਼ਹਿਰ ਨੂੰ ਆਪਣਾ ਮੰਗ ...

ਪੂਰੀ ਖ਼ਬਰ »

ਝਿੰਗੜਾਂ ਤੋਂ ਗੁਣਾਚੌਰ ਸੜਕ ਦੇ ਬਰਮ ਪੂਰੇ ਕਰਨ ਦਾ ਕੰਮ ਸ਼ੁਰੂ

ਔੜ/ਝਿੰਗੜਾਂ, 11 ਜੂਨ (ਕੁਲਦੀਪ ਸਿੰਘ ਝਿੰਗੜ)-ਸਰਕਾਰੀ ਹਦਾਇਤਾਂ ਅਨੁਸਾਰ ਗ੍ਰਾਮ ਪੰਚਾਇਤ ਵਲੋਂ ਮਨਰੇਗਾ , ਐਨ.ਆਰ.ਆਈ ਵੀਰਾਂ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਸੜਕ ਦੇ ਬਰਮ ਪੂਰੇ ਕਰਨ ਦਾ ਕੰਮ ਸ਼ੁਰੂ ਕੀਤਾ ਗਿਆ | ਜਿਸ ਦੀ ਸ਼ੁਰੂਆਤ ਪੰਚਾਇਤ ਵਲੋਂ ਕਰਵਾਈ ਗਈ | ...

ਪੂਰੀ ਖ਼ਬਰ »

ਫਤਹਿਵੀਰ ਨੂੰ ਨਾ ਬਚਾਅ ਪਾਉਣਾ ਸਰਕਾਰ ਦੀ ਵੱਡੀ ਨਾਲਾਇਕੀ-ਬਲਵੰਤ ਸਿੰਘ ਲਾਦੀਆਂ

ਕਟਾਰੀਆਂ, 11 ਜੂਨ (ਨਵਜੋਤ ਸਿੰਘ ਜੱਖੂ) - ਜ਼ਿਕਰਯੋਗ ਹੈ ਕਿ 6 ਜੂਨ ਨੂੰ ਸੰਗਰੂਰ ਦੇ ਪਿੰਡ ਭਗਵਾਨਪੁਰਾ ਵਿਚ ਫ਼ਤਿਹ ਵੀਰ ਸਿੰਘ ਖੇਡਦੇ ਹੋਏ ਘਰ ਦੇ ਨੇੜੇ ਬਣੇ ਬੋਰਵੈੱਲ 'ਚ ਡਿੱਗ ਗਿਆ ਸੀ ਜਿਸ ਨੂੰ ਛੇ ਦਿਨ ਬਾਅਦ ਵੀ ਨਾ ਬਚਾਅ ਪਾਉਣਾ ਸਰਕਾਰ ਦੀ ਸਭ ਤੋਂ ਵੱਡੀ ਨਾਲਾਇਕੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX