ਤਾਜਾ ਖ਼ਬਰਾਂ


ਟਰੇਨਿੰਗ ਕਰ ਰਹੇ ਪੁਲਿਸ ਮੁਲਾਜ਼ਮ ਦੇ ਪੱਟ 'ਚ ਲੱਗੀ ਗੋਲੀ
. . .  about 1 hour ago
ਫਿਲੌਰ ,19 ਜੂਨ - ਫਿਲੌਰ ਮਹਾਰਾਜਾ ਰਣਜੀਤ ਸਿੰਘ ਪੁਲਿਸ ਅਕੈਡਮੀ ਚ ਟਰੇਨਿੰਗ ਕਰ ਰਹੇ ਪੁਲਿਸ ਮੁਲਾਜ਼ਮ ਸੰਜੀਵ ਕੁਮਾਰ ਪਿੰਡ ਢੋਲਵਾਹਾ ਰੋਡ ਨੇੜੇ ਆਈ ਟੀ ਆਈ ਹਰਿਆਣਾ ਦੇ ਟਰੇਨਿੰਗ ...
ਮੋਟਰ ਸਾਈਕਲ ਸਵਾਰਾਂ ਕੋਲੋਂ 280 ਗ੍ਰਾਮ ਹੈਰੋਇਨ ਬਰਾਮਦ
. . .  about 2 hours ago
ਹਰੀਕੇ ਪੱਤਣ , 19 ਜੂਨ {ਸੰਜੀਵ ਕੁੰਦਰਾ} -ਨਾਰਕੋਟੈਕ ਸੈੱਲ ਤਰਨਤਾਰਨ ਦੀ ਟੀਮ ਨੇ ਪਿੰਡ ਬੂਰ ਨਜ਼ਦੀਕ 3 ਮੋਟਰ ਸਾਈਕਲ ਸਵਾਰਾਂ ਕੋਲੋਂ 280 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ ...
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : ਦੱਖਣੀ ਅਫ਼ਰੀਕਾ ਨੇ ਨਿਊਜ਼ੀਲੈਂਡ ਨੂੰ 242 ਦੌੜਾਂ ਦਾ ਦਿੱਤਾ ਟੀਚਾ
. . .  about 3 hours ago
ਮੰਜੇ ਦਾ ਸੇਰੁ ਮਾਰ ਕੇ ਪੁੱਤਰ ਨੇ ਆਪਣੇ ਪਿਤਾ ਨੂੰ ਮਾਰ ਮੁਕਾਇਆ
. . .  about 3 hours ago
ਕੋਟਕਪੂਰਾ, 19 ਜੂਨ (ਮੋਹਰ ਸਿੰਘ ਗਿੱਲ)- ਸਿਰ 'ਚ ਮੰਜੇ ਦੇ ਸੇਰੁ ਮਾਰ ਕੇ ਇਕ ਪੁੱਤਰ ਵੱਲੋਂ ਆਪਣੇ ਹੀ ਪਿਤਾ ਨੂੰ ਮਾਰ ਮੁਕਾਉਣ ਦਾ ਮਾਮਲਾ ਸਾਹਮਣੇ ਆਇਆ ਹਾ ਜਿਸ 'ਤੇ ਦਿਹਾਤੀ ਪੁਲਿਸ ਸਟੇਸ਼ਨ ਕੋਟਕਪੂਰਾ ਦੀ ਪੁਲਿਸ ਨੇ ਮੁਕੱਦਮਾ ਦਰਜ ਕਰ ਕੇ ਪੜਤਾਲ ਆਰੰਭ ....
ਬਿਹਾਰ 'ਚ ਚਮਕੀ ਬੁਖ਼ਾਰ ਦਾ ਕਹਿਰ, ਹੁਣ ਤੱਕ 128 ਬੱਚਿਆਂ ਨੇ ਤੋੜਿਆ ਦਮ
. . .  about 3 hours ago
ਪਟਨਾ, 18 ਜੂਨ- ਬਿਹਾਰ 'ਚ ਚਮਕੀ ਬੁਖ਼ਾਰ ਕਾਰਨ ਹਰ ਘੰਟੇ ਬੱਚਿਆ ਦੀ ਮੌਤ ਦਾ ਸਿਲਸਿਲਾ ਜਾਰੀ ਹੈ। ਸਰਕਾਰੀ ਅੰਕੜਿਆਂ ਦੇ ਅਨੁਸਾਰ, ਮਰਨ ਵਾਲੇ ਬੱਚਿਆਂ ਦੀ ਗਿਣਤੀ 128 ਤੱਕ ਪਹੁੰਚ ਗਈ...
ਸਿੱਖ ਡਰਾਈਵਰ ਕੁੱਟਮਾਰ ਮਾਮਲੇ 'ਚ ਦਿੱਲੀ ਹਾਈਕੋਰਟ ਨੇ ਪੁਲਿਸ ਅਤੇ ਗ੍ਰਹਿ ਮੰਤਰਾਲੇ ਨੂੰ ਨੋਟਿਸ ਕੀਤਾ ਜਾਰੀ
. . .  about 4 hours ago
ਨਵੀਂ ਦਿੱਲੀ, 19 ਜੂਨ- ਦਿੱਲੀ ਹਾਈਕੋਰਟ ਨੇ ਪੁਲਿਸ ਅਤੇ ਗ੍ਰਹਿ ਮੰਤਰਾਲੇ ਨੂੰ ਨੋਟਿਸ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਦਿੱਲੀ ਦੇ ਮੁਖਰਜੀ ਨਗਰ 'ਚ 17 ਜੂਨ ਨੂੰ ਸਿੱਖ ਡਰਾਈਵਰ ਸਰਬਜੀਤ ਸਿੰਘ ਅਤੇ ਨਾਬਾਲਗ ਬੇਟੇ 'ਤੇ ਪੁਲਿਸ ਦੇ ਤਸ਼ੱਦਦ ਦੀ ਘਟਨਾ 'ਤੇ ਇਕ ਹਫ਼ਤੇ ...
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : 36 ਓਵਰਾਂ ਤੋ ਬਾਅਦ ਦੱਖਣੀ ਅਫ਼ਰੀਕਾ 149/4
. . .  about 4 hours ago
ਅਨੰਤਨਾਗ 'ਚ ਸ਼ਹੀਦ ਹੋਏ ਅਨਿਲ ਜਸਵਾਲ ਦਾ ਸਰਕਾਰੀ ਸਨਮਾਨਾਂ ਨਾਲ ਹੋਇਆ ਅੰਤਿਮ ਸੰਸਕਾਰ
. . .  about 4 hours ago
ਊਨਾ, 19 ਜੂਨ (ਹਰਪਾਲ ਸਿੰਘ ਕੋਟਲਾ) - ਕਸ਼ਮੀਰ ਘਾਟੀ ਦੇ ਅਨੰਤਨਾਗ 'ਚ ਬੀਤੇ ਸੋਮਵਾਰ-ਮੰਗਲਵਾਰ ਦੀ ਰਾਤ ਨੂੰ ਇੱਕ ਮੁੱਠਭੇੜ 'ਚ ਸ਼ਹੀਦ ਹੋਏ ਊਨਾ ਦੇ ਸਪੂਤ ਅਨਿਲ ਜਸਵਾਲ ਦੀ ਮ੍ਰਿਤਕ ਦੇਹ ਦਾ ਬੁੱਧਵਾਰ ਨੂੰ ਸਰਕਾਰੀ ਸਨਮਾਨ ਨਾਲ ਅੰਤਿਮ ਸੰਸਕਾਰ ਕੀਤਾ ....
ਨਿਊਜ਼ੀਲੈਂਡ-ਦੱਖਣੀ ਅਫਰੀਕਾ ਮੈਚ : 30 ਓਵਰਾਂ ਤੋ ਦੱਖਣੀ ਅਫਰੀਕਾ 124/3
. . .  about 4 hours ago
ਕਿਸਾਨ ਕੋਲੋਂ ਟਰਾਂਸਫ਼ਾਰਮਰ ਬਦਲਣ ਦੇ ਇਵਜ਼ 'ਚ ਰਿਸ਼ਵਤ ਲੈਂਦਾ ਜੇ.ਈ ਕਾਬੂ
. . .  about 5 hours ago
ਮਲੋਟ, 19 ਜੂਨ (ਗੁਰਮੀਤ ਸਿੰਘ ਮੱਕੜ)- ਵਿਜੀਲੈਂਸ ਬਿਊਰੋ ਦੀ ਟੀਮ ਵੱਲੋਂ ਸੜੇ ਟਰਾਂਸਫ਼ਾਰਮਰ ਨੂੰ ਬਦਲਣ ਦੇ ਇਵਜ਼ ਵਿਚ ਪਿੰਡ ਕਬਰਵਾਲਾ ਦੇ ਕਿਸਾਨ ਰਣਜੀਤ ਸਿੰਘ ਕੋਲੋਂ 5 ਹਜ਼ਾਰ ਰਿਸ਼ਵਤ ਲੈਦੇ ਬਿਜਲੀ ਬੋਰਡ ਦੇ ਜੇ.ਈ ਜੱਸਾ ਸਿੰਘ ਨੂੰ ਰੰਗੇ ਹੱਥੀ ਕਾਬੂ ਕੀਤਾ
ਡੀ.ਡੀ. ਇੰਡੀਆ ਨੂੰ ਬੰਗਲਾਦੇਸ਼ ਟੀ.ਵੀ. ਸੈੱਟ 'ਤੇ ਦਿਖਾਇਆ ਜਾਵੇਗਾ - ਪ੍ਰਕਾਸ਼ ਜਾਵੜੇਕਰ
. . .  about 5 hours ago
ਨਵੀਂ ਦਿੱਲੀ, 19 ਜੂਨ- ਕੇਂਦਰੀ ਮੰਤਰੀ ਪ੍ਰਕਾਸ਼ ਜਾਵੜੇਕਰ ਦਾ ਕਹਿਣਾ ਹੈ ਕਿ ਅੱਜ ਭਾਰਤ ਨੇ ਬੰਗਲਾਦੇਸ਼ ਦੇ ਨਾਲ ਇਕ ਸਮਝੌਤਾ ਕੀਤਾ ਹੈ ਜਿਸ ਦੇ ਤਹਿਤ ਡੀ.ਡੀ. ਇੰਡੀਆ ਨੂੰ ਬੰਗਲਾਦੇਸ਼ ਟੀ.ਵੀ. ਸੈੱਟ 'ਤੇ ਦਿਖਾਇਆ ਜਾਵੇਗਾ। ਇਸ ਦੇ ਬਦਲੇ 'ਚ ਬੰਗਲਾਦੇਸ਼ ....
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : 59 ਦੌੜਾਂ 'ਤੇ ਦੱਖਣੀ ਅਫ਼ਰੀਕਾ ਦਾ ਦੂਜਾ ਖਿਡਾਰੀ ਆਊਟ
. . .  about 5 hours ago
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ :13 ਓਵਰਾਂ 'ਚ ਦੱਖਣੀ ਅਫ਼ਰੀਕਾ ਦੀਆਂ 50 ਦੌੜਾਂ ਪੂਰੀਆਂ
. . .  about 5 hours ago
ਅੰਤਰਰਾਸ਼ਟਰੀ ਯੋਗਾ ਦਿਵਸ ਵਾਲੇ ਦਿਨ ਅਕਾਲੀ ਦਲ (ਅ) ਹਰ ਜ਼ਿਲ੍ਹੇ 'ਚ ਮਨਾਏਗੀ ਗਤਕਾ ਦਿਹਾੜਾ
. . .  about 6 hours ago
ਫ਼ਤਹਿਗੜ੍ਹ ਸਾਹਿਬ, 19 ਜੂਨ (ਅਰੁਣ ਆਹੂਜਾ)- ਬੀਤੇ 5 ਸਾਲਾ ਤੋਂ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਜ਼ਿਲ੍ਹਾ ਪੱਧਰ 'ਤੇ 21 ਜੂਨ ਦੇ ਦਿਹਾੜੇ ਨੂੰ ਬਤੌਰ 'ਗਤਕਾ ਦਿਹਾੜਾ' ਮਨਾਉਂਦੀ ਆ ਰਹੀ ਹੈ । ਉਸ ਰਵਾਇਤ ਨੂੰ ਜਾਰੀ ਰੱਖਦੇ ਹੋਏ ਇਸ 21 ਜੂਨ ਨੂੰ ਵੀ ਪਾਰਟੀ ਵੱਲੋਂ....
ਭਾਰਤ ਨੂੰ ਲੱਗਾ ਵੱਡਾ ਝਟਕਾ, ਸਿਖਰ ਧਵਨ ਵਿਸ਼ਵ ਕੱਪ ਤੋਂ ਬਾਹਰ
. . .  about 6 hours ago
ਨਵੀਂ ਦਿੱਲੀ, 19 ਜੂਨ- ਆਈ.ਸੀ.ਸੀ.ਕ੍ਰਿਕਟ ਵਿਸ਼ਵ ਕੱਪ 'ਚ ਵਧੀਆ ਪ੍ਰਦਰਸ਼ਨ ਕਰਨ ਵਾਲੀ ਭਾਰਤੀ ਟੀਮ ਨੂੰ ਵੱਡਾ ਝਟਕਾ ਲੱਗਾ ਹੈ। ਅੰਗੂਠੇ 'ਤੇ ਸੱਟ ਲੱਗਣ ਕਾਰਨ ਸਿਖਰ ਧਵਨ ਵਿਸ਼ਵ ਕੱਪ 'ਚੋਂ ਬਾਹਰ ਹੋ ਗਏ ਹਨ। ਜਾਣਕਾਰੀ ਲਈ ਦੱਸ ਦੇਈਏ ਕਿ ਆਸਟ੍ਰੇਲੀਆ ਦੇ ....
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : 10 ਓਵਰਾਂ ਤੋ ਦੱਖਣੀ ਅਫ਼ਰੀਕਾ 40/1
. . .  about 6 hours ago
ਪਿੰਡ ਤੇੜਾ ਖ਼ੁਰਦ ਦੇ ਇੱਕ ਪਰਿਵਾਰ ਦੇ 4 ਮੈਂਬਰ ਭੇਦ ਭਰੇ ਹਾਲਤਾਂ 'ਚ ਲਾਪਤਾ
. . .  about 6 hours ago
ਐੱਚ.ਬੀ. ਸਿੰਘ ਗੰਨ ਹਾਊਸ ਦੀ ਕੰਧ ਪਾੜ ਕੇ ਅਸਲਾ ਚੋਰੀ ਕਰਨ ਵਾਲੇ 4 ਦੋਸ਼ੀਆਂ 'ਚੋਂ 1 ਗ੍ਰਿਫ਼ਤਾਰ
. . .  about 6 hours ago
ਮੁਜ਼ੱਫਰਪੁਰ 'ਚ ਚਮਕੀ ਬੁਖ਼ਾਰ ਕਾਰਨ ਮਰੇ ਬੱਚਿਆਂ ਦੀ ਗਿਣਤੀ ਦੱਸਣ ਤੋਂ ਸੁਸ਼ੀਲ ਮੋਦੀ ਨੇ ਕੀਤਾ ਇਨਕਾਰ
. . .  about 6 hours ago
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : 9 ਦੌੜਾਂ 'ਤੇ ਦੱਖਣੀ ਅਫ਼ਰੀਕਾ ਦਾ ਪਹਿਲਾ ਖਿਡਾਰੀ ਆਊਟ
. . .  about 6 hours ago
ਨਸ਼ੇ ਦੀ ਹਾਲਤ 'ਚ ਛੱਪੜ ਵਿਚ ਡਿੱਗਿਆ ਵਿਅਕਤੀ, ਡੁੱਬਣ ਕਾਰਨ ਹੋਈ ਮੌਤ
. . .  about 6 hours ago
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : ਨਿਊਜ਼ੀਲੈਂਡ ਵਲੋਂ ਟਾਸ ਜਿੱਤ ਕੇ ਗੇਂਦਬਾਜ਼ੀ ਦਾ ਫ਼ੈਸਲਾ
. . .  about 7 hours ago
ਸਰਕਾਰੀ ਸਕੂਲ 'ਚ ਕਲਾਸ ਦੌਰਾਨ ਵਿਦਿਆਰਥਣਾਂ 'ਤੇ ਛੱਤ ਦਾ ਡਿੱਗਿਆ ਪਲੱਸਤਰ
. . .  about 7 hours ago
'ਇੱਕ ਰਾਸ਼ਟਰ ਇੱਕ ਚੋਣ' ਦੇ ਮੁੱਦੇ 'ਤੇ ਪ੍ਰਧਾਨ ਮੰਤਰੀ ਮੋਦੀ ਦੀ ਪ੍ਰਧਾਨਗੀ ਹੇਠ ਸ਼ੁਰੂ ਹੋਈ ਬੈਠਕ
. . .  about 7 hours ago
11 ਮਹੀਨਿਆਂ ਤੋਂ ਕੁਵੈਤ 'ਚ ਬੰਦੀ ਪਤਨੀ ਦੀ ਉਡੀਕ 'ਚ ਪਤੀ ਦੀ ਹੋਈ ਮੌਤ
. . .  about 8 hours ago
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : ਮੈਦਾਨ ਗਿੱਲਾ ਹੋਣ ਕਾਰਨ ਟਾਸ 'ਚ ਦੇਰੀ
. . .  about 8 hours ago
ਕੈਪਟਨ ਅਮਰਿੰਦਰ ਸਿੰਘ ਨੇ ਰਾਹੁਲ ਗਾਂਧੀ ਨੂੰ ਜਨਮਦਿਨ ਦੀ ਦਿੱਤੀ ਵਧਾਈ
. . .  about 8 hours ago
ਚੋਣਾਂ ਦੌਰਾਨ ਸੰਨੀ ਦਿਓਲ ਨੇ ਚੋਣ ਕਮਿਸ਼ਨ ਦੀਆਂ ਸ਼ਰਤਾਂ ਦੀ ਕੀਤੀ ਉਲੰਘਣਾ
. . .  about 8 hours ago
ਛੱਤੀਸਗੜ੍ਹ ਦੇ ਬੀਜਾਪੁਰ 'ਚ ਸਮਾਜਵਾਦੀ ਪਾਰਟੀ ਦੇ ਨੇਤਾ ਦੀ ਮਿਲੀ ਲਾਸ਼
. . .  about 8 hours ago
ਚਿਤੌੜਗੜ੍ਹ 'ਚ ਭਾਰੀ ਮੀਂਹ ਕਾਰਨ ਨਾਲੇ 'ਚ ਫਸੀ ਬੱਸ, ਸਵਾਰ ਸਨ 35 ਯਾਤਰੀ
. . .  about 9 hours ago
ਸ੍ਰੀ ਮੁਕਤਸਰ ਸਾਹਿਬ: 14 ਦਿਨ ਦੀ ਨਿਆਇਕ ਹਿਰਾਸਤ 'ਚ ਭੇਜੇ ਗਏ ਰਾਕੇਸ਼ ਚੌਧਰੀ ਸਮੇਤ 6 ਦੋਸ਼ੀ
. . .  about 9 hours ago
ਏ.ਆਈ.ਸੀ.ਸੀ ਨੇ ਕਰਨਾਟਕ ਪ੍ਰਦੇਸ਼ ਕਾਂਗਰਸ ਕਮੇਟੀ ਨੂੰ ਭੰਗ ਕਰਨ ਦਾ ਕੀਤਾ ਫ਼ੈਸਲਾ
. . .  about 9 hours ago
ਦਿੱਲੀ: ਫਲਾਈਓਵਰ ਦੇ ਹੇਠਾਂ ਪਏ ਸਕਰੈਪ ਦੇ ਢੇਰ ਨੂੰ ਲੱਗੀ ਭਿਆਨਕ ਅੱਗ
. . .  about 9 hours ago
ਛੱਪੜ 'ਚ ਡੁੱਬਣ ਕਾਰਨ ਦੋ ਸਾਲਾ ਬੱਚੇ ਦੀ ਮੌਤ
. . .  about 9 hours ago
ਪ੍ਰਧਾਨ ਮੰਤਰੀ ਮੋਦੀ ਵੱਲੋਂ ਬੁਲਾਈ ਗਈ ਬੈਠਕ 'ਚ ਸ਼ਾਮਲ ਹੋਣਗੇ ਸੀਤਾ ਰਾਮ ਯੇਚੁਰੀ
. . .  about 9 hours ago
ਘਰੇਲੂ ਝਗੜੇ ਦੇ ਚੱਲਦਿਆਂ ਪਤੀ ਵੱਲੋਂ ਪਤਨੀ ਦਾ ਕਤਲ
. . .  about 10 hours ago
ਹਿਜ਼ਬੁਲ ਮੁਜਾਹਿਦੀਨ ਨਾਲ ਸੰਬੰਧਿਤ 5 ਅੱਤਵਾਦੀ ਗ੍ਰਿਫ਼ਤਾਰ
. . .  about 10 hours ago
ਸਾਬਕਾ ਮਿਸ ਇੰਡੀਆ ਉਸ਼ੋਸ਼ੀ ਸੇਨਗੁਪਤਾ ਨਾਲ ਬਦਸਲੂਕੀ ਦੇ ਮਾਮਲੇ 'ਚ 7 ਲੋਕ ਗ੍ਰਿਫ਼ਤਾਰ
. . .  about 10 hours ago
ਜ਼ਾਕਿਰ ਨਾਇਕ ਨੂੰ ਅਦਾਲਤ 'ਚ ਪੇਸ਼ ਹੋਣ ਦੇ ਹੁਕਮ
. . .  about 10 hours ago
ਜਨਮਦਿਨ ਮੌਕੇ ਪ੍ਰਿਅੰਕਾ ਗਾਂਧੀ ਅਤੇ ਮਨਮੋਹਨ ਸਿੰਘ ਨੇ ਰਾਹੁਲ ਗਾਂਧੀ ਨੂੰ ਦਿੱਤੀ ਵਧਾਈ
. . .  about 11 hours ago
ਟੈਂਪੂ ਚਾਲਕ 'ਤੇ ਪੁਲਿਸ ਤਸ਼ੱਦਦ ਦੀ ਜਾਂਚ ਸੀ.ਬੀ.ਆਈ. ਕੋਲ ਕਰਾਉਣ ਲਈ ਹਾਈਕੋਰਟ 'ਚ ਪਟੀਸ਼ਨ ਦਾਇਰ
. . .  about 8 hours ago
ਬਿਹਾਰ 'ਚ ਚਮਕੀ ਬੁਖ਼ਾਰ ਕਾਰਨ ਹੋਈਆਂ ਮੌਤਾਂ ਦਾ ਮਾਮਲਾ ਸੁਪਰੀਮ ਕੋਰਟ 'ਚ ਪਹੁੰਚਿਆ
. . .  about 11 hours ago
ਪ੍ਰਧਾਨ ਮੰਤਰੀ ਮੋਦੀ ਵਲੋਂ ਬੁਲਾਈ ਗਈ ਬੈਠਕ 'ਚ ਹਿੱਸਾ ਨਹੀਂ ਲੈਣਗੇ ਸ਼ਰਦ ਪਵਾਰ
. . .  about 11 hours ago
ਓਮ ਬਿੜਲਾ ਬਣੇ ਲੋਕ ਸਭਾ ਦੇ ਸਪੀਕਰ, ਕਾਂਗਰਸ ਨੇ ਵੀ ਦਿੱਤਾ ਸਮਰਥਨ
. . .  about 11 hours ago
ਕਾਂਗਰਸ ਨੇ ਲੋਕ ਸਭਾ ਸਪੀਕਰ ਲਈ ਓਮ ਬਿੜਲਾ ਦੇ ਨਾਂ ਦਾ ਕੀਤਾ ਸਮਰਥਨ
. . .  about 12 hours ago
ਲੋਕ ਸਭਾ 'ਚ ਸਪੀਕਰ ਦੇ ਅਹੁਦੇ ਲਈ ਪ੍ਰਧਾਨ ਮੰਤਰੀ ਨੇ ਰੱਖਿਆ ਓਮ ਬਿੜਲਾ ਦੇ ਨਾਂ ਦਾ ਪ੍ਰਸਤਾਵ
. . .  about 12 hours ago
ਲੋਕ ਸਭਾ ਸਪੀਕਰ ਦੀ ਚੋਣ ਪ੍ਰਕਿਰਿਆ ਸ਼ੁਰੂ
. . .  about 12 hours ago
ਟਰੇਨ 'ਚੋਂ ਡਿੱਗਣ ਕਾਰਨ ਔਰਤ ਦੀ ਮੌਤ
. . .  about 12 hours ago
ਮਾਲੀ 'ਚ ਹੋਏ ਅੱਤਵਾਦੀ ਹਮਲੇ 'ਚ 38 ਲੋਕਾਂ ਦੀ ਮੌਤ
. . .  about 12 hours ago
ਮੋਦੀ ਨੇ ਰਾਹੁਲ ਨੂੰ ਦਿੱਤੀਆਂ ਜਨਮ ਦਿਨ ਦੀਆਂ ਵਧਾਈਆਂ
. . .  about 12 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 29 ਜੇਠ ਸੰਮਤ 551
ਿਵਚਾਰ ਪ੍ਰਵਾਹ: ਲੋਕਾਂ ਦਾ ਖਿਆਲ ਰੱਖਣਾ ਅਤੇ ਉਨ੍ਹਾਂ ਦੀ ਚਿੰਤਾ ਕਰਨੀ ਇਕ ਚੰਗੀ ਸਰਕਾਰ ਦਾ ਮੁਢਲਾ ਸਿਧਾਂਤ ਹੈ। -ਕਨਫਿਊਸ਼ੀਅਸ

ਫ਼ਤਹਿਗੜ੍ਹ ਸਾਹਿਬ

ਰੁਜ਼ਗਾਰ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਨਿਭਾਅ ਰਿਹਾ ਹੈ ਅਹਿਮ ਭੂਮਿਕਾ-ਗੋਇਲ

ਫ਼ਤਹਿਗੜ੍ਹ ਸਾਹਿਬ, 11 ਜੂਨ (ਭੂਸ਼ਨ ਸੂਦ)-ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਬੇਰੁਜ਼ਗਾਰਾਂ ਨੂੰ ਵੱਖ -ਵੱਖ ਕਿੱਤਿਆਂ ਦੀ ਸਿਖਲਾਈ ਦੇ ਕੇ ਜਿੱਥੇ ਉਨ੍ਹਾਂ ਨੂੰ ਆਪਣੇ ਪੈਰਾਂ 'ਤੇ ਖੜ੍ਹੇ ਹੋਣ ਦੇ ਯੋਗ ਬਣਾਉਣ ਲਈ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾ ਰਿਹਾ ਹੈ ਉੱਥੇ ਹੀ ਬਿਊਰੋ ਵਲੋਂ ਨੌਜਵਾਨਾਂ ਦੀ ਜ਼ਿੰਦਗੀ ਬਿਹਤਰ ਬਣਾਉਣ ਵਿਚ ਵੀ ਮਹੱਤਵਪੂਰਨ ਭੂਮਿਕਾ ਨਿਭਾਈ ਜਾ ਰਹੀ ਹੈ | ਇਹ ਪ੍ਰਗਟਾਵਾ ਕਰਦਿਆਂ ਡਿਪਟੀ ਕਮਿਸ਼ਨਰ ਡਾ. ਪ੍ਰਸ਼ਾਂਤ ਗੋਇਲ ਨੇ ਦੱਸਿਆ ਕਿ ਪਿਛਲੇ ਮਹੀਨਾ ਮਈ, 2019 ਦੌਰਾਨ 81 ਸਕੂਲਾਂ ਅਤੇ 13 ਕਾਲਜਾਂ ਵਿਚ ਮਾਸ ਕਾਊਾਸਿਲੰਗ ਪ੍ਰੋਗਰਾਮ ਆਯੋਜਿਤ ਕੀਤੇ ਗਏ | ਜਿਸ ਵਿਚ 248 ਵੱਖ-ਵੱਖ ਕਿੱਤਾ ਮਾਹਿਰਾਂ ਨੇ ਨੌਜਵਾਨਾਂ ਨੰੂ ਸਵੈ ਰੋਜ਼ਗਾਰ ਸ਼ੁਰੂ ਕਰਨ ਲਈ ਨੁਕਤਿਆਂ ਬਾਰੇ ਜਾਣਕਾਰੀ ਦਿੱਤੀ | ਉਨ੍ਹਾਂ ਦੱਸਿਆ ਕਿ ਇਸ ਦੌਰਾਨ 12,799 ਪ੍ਰਾਰਥੀਆਂ ਨੇ ਹਿੱਸਾ ਲਿਆ | ਡਾ. ਗੋਇਲ ਨੇ ਦੱਸਿਆ ਕਿ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਵਲੋਂ ਹਰ ਮਹੀਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਦੋ ਪਲੇਸਮੈਂਟ ਕੈਂਪ ਵੀ ਆਯੋਜਿਤ ਕੀਤੇ ਜਾਂਦੇ ਹਨ ਜਿਨ੍ਹਾਂ ਵਿਚ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੁਜ਼ਗਾਰ ਦੇ ਮੌਕੇ ਪ੍ਰਦਾਨ ਕੀਤੇ ਜਾਂਦੇ ਹਨ | ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਮੁੱਖ ਕਾਰਜਕਾਰੀ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਜਨਰਲ) ਜਸਪ੍ਰੀਤ ਸਿੰਘ ਨੇ ਦੱਸਿਆ ਕਿ ਬਿਊਰੋ ਵਿਚ ਸਵੈ ਰੁਜ਼ਗਾਰ ਲਈ ਵੱਖ-ਵੱਖ ਵਿਭਾਗਾਂ ਵਲੋਂ ਦਿੱਤੇ ਜਾਂਦੇ ਕਰਜ਼ੇ ਤੇ ਸਹਾਇਤਾ ਰਾਸ਼ੀਆਂ ਬਾਰੇ ਵੀ ਵਿਸਥਾਰ ਸਹਿਤ ਜਾਣੂ ਕਰਵਾਇਆ ਜਾਂਦਾ ਹੈ | ਉਨ੍ਹਾਂ ਦੱਸਿਆ ਕਿ ਪ੍ਰਾਰਥੀਆਂ ਨੂੰ ਸਹੀ ਜਾਣਕਾਰੀ ਦੇਣ ਅਤੇ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਵਿਭਾਗ 'ਚ ਪਲੇਸਮੈਂਟ ਅਫ਼ਸਰ ਵੀ ਤਾਇਨਾਤ ਕੀਤੇ ਗਏ ਹਨ | ਇਸ ਮੌਕੇ ਜ਼ਿਲ੍ਹਾ ਰੁਜ਼ਗਾਰ ਜਨਰੇਸ਼ਨ ਤੇ ਟ੍ਰੇਨਿੰਗ ਅਫ਼ਸਰ ਅਰਵਿੰਦਰਪ੍ਰੀਤ ਕੌਰ ਨੇ ਵੀ ਸਵੈ ਰੁਜ਼ਗਾਰ ਸਬੰਧੀ ਵਿਸਥਾਰ ਸਹਿਤ ਜਾਣਕਾਰੀ ਦਿੱਤੀ |

ਮੁੱਖ ਮੰਤਰੀ ਦੇ ਹੁਕਮ ਕਾਗਜ਼ਾਂ ਤੱਕ ਹੀ ਸੀਮਤ

ਸਲਾਣਾ, 11 ਜੂਨ (ਗੁਰਚਰਨ ਸਿੰਘ ਜੰਜੂਆ)-ਭਾਵੇਂ ਕਿ ਮਾਣਯੋਗ ਸੁਪਰੀਮ ਕੋਰਟ ਦਿੱਲੀ ਦੇ ਹੁਕਮਾਂ ਮੁਤਾਬਿਕ ਕੋਈ ਵੀ ਵਿਅਕਤੀ ਬੋਰਵੈੱਲ ਖੁੱਲ੍ਹਾ ਨਹੀਂ ਛੱਡ ਸਕਦਾ, ਇਨ੍ਹਾਂ ਹਦਾਇਤਾਂ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵੀ ਕਈ ਵਾਰ ਧਾਰਾ 144 ਦੇ ਹੁਕਮ ਲਾਗੂ ਕੀਤੇ ...

ਪੂਰੀ ਖ਼ਬਰ »

ਪੁਲਿਸ ਵਲੋਂ ਲੋਕਾਂ ਨਾਲ ਮੀਟਿੰਗ

ਜਖਵਾਲੀ, 11 ਜੂਨ (ਨਿਰਭੈ ਸਿੰਘ)-ਜ਼ਿਲ੍ਹਾ ਪੁਲਿਸ ਵਲੋਂ ਨਸ਼ਾ ਤਸਕਰਾਂ ਿਖ਼ਲਾਫ਼ ਚਲਾਈ ਮੁਹਿੰਮ ਤਹਿਤ ਪਿੰਡ ਪੱਧਰ 'ਤੇ ਮੀਟਿੰਗਾਂ ਕਰਕੇ ਜਾਂ ਸਾਂਝੀ ਸੱਥ ਰਾਹੀਂ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ, ਇਸੇ ਲੜੀ ਤਹਿਤ ਨਾਰਕੋਟਿਕ ਸੈੱਲ ਦੇ ਡੀ.ਐਸ.ਪੀ. ਅਜੈ ...

ਪੂਰੀ ਖ਼ਬਰ »

ਕਲਾਸ ਫੋਰਥ ਗੌਰਮਿੰਟ ਇੰਪਲਾਈਜ਼ ਯੂਨੀਅਨ ਤੇ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੀ ਮੀਟਿੰਗ

ਫ਼ਤਹਿਗੜ੍ਹ ਸਾਹਿਬ, 11 ਜੂਨ (ਭੂਸ਼ਨ ਸੂਦ)-ਦੀ ਕਲਾਸ ਫੋਰਥ ਗੌਰਮਿੰਟ ਇੰਪਲਾਈਜ਼ ਯੂਨੀਅਨ ਪੰਜਾਬ ਤੇ ਸੁਬਾਰਡੀਨੇਟ ਸਰਵਿਸਜ਼ ਫੈਡਰੇਸ਼ਨ ਪੰਜਾਬ ਦੀ ਜ਼ਿਲ੍ਹਾ ਇਕਾਈ ਦੀ ਸਾਂਝੀ ਮੀਟਿੰਗ ਅਵਤਾਰ ਸਿੰਘ ਚੀਮਾ ਤੇ ਹਰਵਿੰਦਰ ਸਿੰਘ ਰੌਣੀ ਜ਼ਿਲ੍ਹਾ ਪ੍ਰਧਾਨਾਂ ਦੀ ...

ਪੂਰੀ ਖ਼ਬਰ »

ਯੁਵਕ ਸੇਵਾਵਾਂ ਵਿਭਾਗ ਵਲੋਂ ਲਗਾਏ ਜਾਂਦੇ ਕੈਂਪਾਂ 'ਚ ਵੱਧ ਚੜ੍ਹ ਕੇ ਹਿੱਸਾ ਲੈਣ ਨੌਜਵਾਨ-ਡਾ. ਗੋਇਲ

ਫ਼ਤਹਿਗੜ੍ਹ ਸਾਹਿਬ, 11 ਜੂਨ (ਰਾਜਿੰਦਰ ਸਿੰਘ)-ਡਿਪਟੀ ਕਮਿਸ਼ਨਰ ਫ਼ਤਹਿਗੜ੍ਹ ਸਾਹਿਬ ਡਾ. ਪ੍ਰਸ਼ਾਂਤ ਕੁਮਾਰ ਗੋਇਲ ਨੇ ਦੱਸਿਆ ਕਿ ਯੁਵਕ ਸੇਵਾਵਾਂ ਵਿਭਾਗ, ਪੰਜਾਬ ਵਲੋਂ ਆਉਣ ਵਾਲੇ ਦਿਨਾਂ ਵਿਚ ਜੋ ਯੂਥ ਲੀਡਰਸ਼ਿਪ ਟ੍ਰੇਨਿੰਗ ਕੈਂਪ ਤੇ ਹਾਈਕਿੰਗ ਟ੍ਰੈਕਿੰਗ ਕੈਂਪ ...

ਪੂਰੀ ਖ਼ਬਰ »

ਬਸੀ ਪਠਾਣਾਂ 'ਚ ਜੇਲ੍ਹ ਦੀ ਉਸਾਰੀ ਸ਼ਹਿਰੋਂ ਬਾਹਰ ਕੀਤੀ ਜਾਵੇ-ਜਸਟਿਸ ਨਿਰਮਲ ਸਿੰਘ

ਬਸੀ ਪਠਾਣਾਂ, 11 ਜੂਨ (ਗੁਰਬਚਨ ਸਿੰਘ ਰੁਪਾਲ)-ਸਾਬਕਾ ਹਲਕਾ ਵਿਧਾਨਕਾਰ ਅਤੇ ਸੇਵਾ ਮੁਕਤ ਜਸਟਿਸ ਨਿਰਮਲ ਸਿੰਘ ਨੇ ਸਰਕਾਰ ਨੂੰ ਕਿਹਾ ਹੈ ਕਿ ਬਸੀ ਪਠਾਣਾਂ ਵਿਚ ਲੋੜੀਂਦੀ ਸਬ ਜੇਲ੍ਹ ਦੀ ਉਸਾਰੀ ਸ਼ਹਿਰ ਤੋਂ ਬਾਹਰ ਕੀਤੀ ਜਾਣੀ ਚਾਹੀਦੀ ਹੈ ਤੇ ਨਿਯਮ ਅਨੁਸਾਰ ਜੇਲ੍ਹ ...

ਪੂਰੀ ਖ਼ਬਰ »

ਮੰਡੀ ਗੋਬਿੰਦਗੜ੍ਹ 'ਚ ਰੋਲਿੰਗ ਮਿੱਲ 'ਤੇ ਜੀ.ਐਸ.ਟੀ. ਵਿਭਾਗ ਦਾ ਛਾਪਾ

ਮੰਡੀ ਗੋਬਿੰਦਗੜ੍ਹ, 11 ਜੂਨ (ਨਿੱਜੀ ਪੱਤਰ ਪ੍ਰੇਰਕ)-ਗੁਡਜ਼ ਐਾਡ ਸਰਵਿਸ ਟੈਕਸ ਵਿਭਾਗ ਦੀ ਟੀਮ ਵਲੋਂ ਲੋਹਾ ਨਗਰੀ ਮੰਡੀ ਗੋਬਿੰਦਗੜ੍ਹ ਦੀ ਇਕ ਰੋਲਿੰਗ ਮਿੱਲ 'ਤੇ ਛਾਪੇਮਾਰੀ ਕਰਕੇ ਮਿੱਲ ਦਾ ਰਿਕਾਰਡ ਕਬਜ਼ੇ 'ਚ ਲੈ ਕੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਸੂਤਰਾਂ ...

ਪੂਰੀ ਖ਼ਬਰ »

ਬਿਜਲੀ ਬੋਰਡ ਨੂੰ 35 ਲੱਖ ਰੁਪਏ ਨਾ ਦੇਣ ਵਾਲਾ ਪੁਲਿਸ ਵਲੋਂ ਗਿ੍ਫ਼ਤਾਰ

ਫ਼ਤਹਿਗੜ੍ਹ ਸਾਹਿਬ, 11 ਜੂਨ (ਭੂਸ਼ਨ ਸੂਦ)-ਵਿਜੀਲੈਂਸ ਵਿਭਾਗ ਨੇ ਪਾਵਰਕਾਮ ਵਿਭਾਗ ਨੂੰ 35 ਲੱਖ ਰੁਪਏ ਦੀ ਰਾਸ਼ੀ ਨਾ ਦੇਣ ਦੇ ਮਾਮਲੇ ਵਿਚ ਕਥਿਤ ਦੋਸ਼ੀ ਪਰਮਿੰਦਰ ਸਿੰਘ ਮਾਂਗਟ ਨੂੰ ਧਾਰਾ 135 ਇਲੈਕਟਿ੍ਸਿਟੀ ਐਕਟ ਥਾਣਾ ਐਾਟੀ ਪਾਵਰ ਥੇਪਟ ਲੁਧਿਆਣਾ ਅਧੀਨ ਅੱਜ ਇੱਥੇ ...

ਪੂਰੀ ਖ਼ਬਰ »

ਮਾਤਾ ਗੁਜਰੀ ਕਾਲਜ ਦੇ ਦਾਖ਼ਲਾ ਕੇਂਦਰ ਦਾ ਲਿਬੜਾ ਵਲੋਂ ਨਿਰੀਖਣ

ਫ਼ਤਹਿਗੜ੍ਹ ਸਾਹਿਬ, 11 ਜੂਨ (ਭੂਸ਼ਨ ਸੂਦ)-ਮਾਤਾ ਗੁਜਰੀ ਕਾਲਜ ਵਲੋਂ ਅਕਾਦਮਿਕ ਸੈਸ਼ਨ 2019-20 ਦੇ ਦਾਖ਼ਲਿਆਂ ਲਈ ਸਥਾਪਤ ਦਾਖ਼ਲਾ ਕੇਂਦਰ ਦਾ ਕਾਲਜ ਗਵਰਨਿੰਗ ਬਾਡੀ ਦੇ ਐਡੀਸ਼ਨਲ ਸਕੱਤਰ ਰਣਜੀਤ ਸਿੰਘ ਲਿਬੜਾ ਵਲੋਂ ਨਿਰੀਖਣ ਕੀਤਾ ਗਿਆ | ਦਾਖ਼ਲਾ ਕੇਂਦਰ ਦੀ ਪ੍ਰਕਿਰਿਆ ...

ਪੂਰੀ ਖ਼ਬਰ »

ਸਮਾਜ ਸੇਵੀ ਸੰਸਥਾਵਾਂ ਨੇ ਮੋਮਬੱਤੀ ਮਾਰਚ ਕੱਢ ਕੇ ਫ਼ਤਹਿਵੀਰ ਸਿੰਘ ਨੂੰ ਦਿੱਤੀ ਸ਼ਰਧਾਂਜਲੀ

ਮੰਡੀ ਗੋਬਿੰਦਗੜ੍ਹ, 11 ਜੂਨ (ਬਲਜਿੰਦਰ ਸਿੰਘ)-ਜ਼ਿਲ੍ਹਾ ਸੰਗਰੂਰ ਦੇ ਪਿੰਡ ਭਗਵਾਨਪੁਰਾ ਵਿਚ ਬੀਤੀ 6 ਜੂਨ ਨੂੰ ਕਰੀਬ 150 ਫੁੱਟ ਡੂੰਘੇ ਬੋਰਵੈੱਲ ਵਿਚ ਡਿੱਗੇ 2 ਸਾਲਾਂ ਦੇ ਮਾਸੂਮ ਫ਼ਤਹਿਵੀਰ ਸਿੰਘ ਨੂੰ ਜਿੱਥੇ ਪ੍ਰਸ਼ਾਸਨ ਜਿਊਾਦਾ ਬਾਹਰ ਕੱਢਣ ਵਿਚ ਅਸਫ਼ਲ ਰਿਹਾ ਹੈ, ...

ਪੂਰੀ ਖ਼ਬਰ »

ਦਰਗਾਹ 'ਤੇ ਚਾਦਰ ਚੜ੍ਹਾਉਣ ਦੀ ਰਸਮ ਅਦਾ ਕੀਤੀ

ਅਮਲੋਹ, 11 ਜੂਨ (ਸੂਦ)-ਅਮਲੋਹ ਬਲਾਕ ਦੇ ਪਿੰਡ ਕਲਾਲ ਮਾਜਰਾ ਵਿਚ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਮੀਤ ਪ੍ਰਧਾਨ ਤੇ ਪਿੰਡ ਕਲਾਲਮਾਜਰਾ ਦੇ ਸਰਪੰਚ ਗੁਰਪ੍ਰੀਤ ਸਿੰਘ ਗਰੇਵਾਲ, ਪੰਚ ਸਵਰਨ ਸਿੰਘ, ਗੁਰਮੀਤ ਸਿੰਘ ਅਤੇ ਨਾਜ਼ਰ ਸਿੰਘ ਨੇ ਪਿੰਡ ਕਲਾਲ ਮਾਜਰਾ ਵਿਚ ਪੀਰ ਦੀ ...

ਪੂਰੀ ਖ਼ਬਰ »

ਫ਼ਤਹਿਵੀਰ ਸਿੰਘ ਦੀ ਮੌਤ ਪ੍ਰਸ਼ਾਸਨ ਤੇ ਸਰਕਾਰ ਦੀ ਅਣਗਹਿਲੀ ਕਾਰਨ ਹੋਈ-ਭੁੱਟਾ

ਫ਼ਤਹਿਗੜ੍ਹ ਸਾਹਿਬ, 11 ਜੂਨ (ਭੂਸ਼ਨ ਸੂਦ)-ਜ਼ਿਲ੍ਹਾ ਸੰਗਰੂਰ ਦੇ ਪਿੰਡ ਭਗਵਾਨਪੁਰਾ ਵਿਚ ਫ਼ਤਹਿਵੀਰ ਸਿੰਘ ਜੋ ਕਿ 6 ਜੂਨ ਤੋਂ 150 ਫੁੱਟ ਡੰੂਘੇ ਬੋਰਵੈੱਲ ਵਿਚ ਡਿੱਗਿਆ ਹੋਇਆ ਸੀ, ਨੂੰ ਅੱਜ ਕੱਢ ਲਿਆ ਤੇ ਡਾਕਟਰਾਂ ਨੇ ਉਸ ਨੰੂ ਮਿ੍ਤਕ ਘੋਸ਼ਿਤ ਕਰ ਦਿੱਤਾ | ਇਹ ਘਟਨਾ ...

ਪੂਰੀ ਖ਼ਬਰ »

ਪੰਚਾਇਤ ਵਲੋਂ ਪਾਣੀ ਦੀ ਦੁਰਵਰਤੋਂ ਕਰਨ ਵਾਲਿਆਂ ਿਖ਼ਲਾਫ਼ ਕਾਰਵਾਈ ਦਾ ਮਤਾ ਪਾਸ

ਨੋਗਾਵਾਂ, 11 ਜੂਨ (ਰਵਿੰਦਰ ਮੌਦਗਿਲ)-ਪਿੰਡ ਥਾਬਲਾਂ ਪੰਚਾਇਤ ਦੀ ਮਹੀਨਾਵਾਰ ਮੀਟਿੰਗ ਸਰਪੰਚ ਕੁਲਦੀਪ ਸਿੰਘ ਨੰਬਰਦਾਰ ਦੀ ਅਗਵਾਈ ਹੇਠ ਹੋਈ | ਜਿਸ ਦੌਰਾਨ ਪੰਚਾਇਤ ਮੈਂਬਰਾਂ ਜਗਤਾਰ ਸਿੰਘ, ਗੁਰਮੀਤ ਕੌਰ, ਮਨਜੀਤ ਕੌਰ, ਗੁਰਵਿੰਦਰ ਸਿੰਘ ਲਾਲਾ ਵਲੋਂ ਸਰਬਸੰਮਤੀ ਨਾਲ ...

ਪੂਰੀ ਖ਼ਬਰ »

ਫ਼ਤਹਿਵੀਰ ਸਿੰਘ ਨੂੰ ਜਿੰਦਾ ਕੱਢਣ 'ਚ ਅਸਫ਼ਲ ਰਹੀ ਪੰਜਾਬ ਸਰਕਾਰ-ਡਾ. ਲਾਲ

ਫ਼ਤਹਿਗੜ੍ਹ ਸਾਹਿਬ, 11 ਜੂਨ (ਭੂਸ਼ਨ ਸੂਦ)-ਹਾਅ ਦਾ ਨਾਅਰਾ ਚੇਤਨਾ ਮੰਚ ਪੰਜਾਬ ਦੇ ਸਰਪ੍ਰਸਤ ਤੇ ਭਾਰਤੀ ਜਨਤਾ ਪਾਰਟੀ ਦੇ ਆਗੂ ਡਾ. ਹਰਬੰਸ ਲਾਲ ਸਾਬਕਾ ਮੰਤਰੀ ਪੰਜਾਬ ਨੇ ਆਪਣੇ ਸਾਥੀਆਂ ਸਮੇਤ ਸਰਹਿੰਦ ਦਫ਼ਤਰ ਵਿਖੇ ਪਿੰਡ ਭਗਵਾਨਪੁਰਾ ਵਿਖੇ ਮਸੂਮ ਫ਼ਤਹਿਵੀਰ ਸਿੰਘ ...

ਪੂਰੀ ਖ਼ਬਰ »

ਪੰਜਾਬ ਨੰਬਰਦਾਰ ਯੂਨੀਅਨ ਦੀ ਮੀਟਿੰਗ

ਫ਼ਤਹਿਗੜ੍ਹ ਸਾਹਿਬ, 11 ਜੂਨ (ਭੂਸ਼ਨ ਸੂਦ)-ਪੰਜਾਬ ਨੰਬਰਦਾਰ ਯੂਨੀਅਨ ਦੀ ਜ਼ਿਲ੍ਹਾ ਇਕਾਈ ਦੀ ਮਹੀਨਾਵਾਰ ਮੀਟਿੰਗ ਸੂਬਾ ਜਨਰਲ ਸਕੱਤਰ ਹਰਬੰਸ ਸਿੰਘ ਈਸਰਹੇਲ ਦੀ ਪ੍ਰਧਾਨਗੀ ਹੇਠ ਮਾਤਾ ਗੁਜਰੀ ਨਿਵਾਸ 'ਚ ਹੋਈ ਜਿਸ ਵਿਚ ਕਈ ਮਤੇ ਸਰਬਸੰਮਤੀ ਨਾਲ ਪਾਸ ਕੀਤੇ ਗਏ | ਇਸ ...

ਪੂਰੀ ਖ਼ਬਰ »

ਮਨੁੱਖਤਾ ਦੀ ਹੋਂਦ ਬਚਾਉਣ ਲਈ ਹਰ ਇਨਸਾਨ ਵੱਧ ਤੋਂ ਵੱਧ ਬੂਟੇ ਲਾਵੇ-ਵਿਧਾਇਕ ਨਾਗਰਾ

ਤਹਿਗੜ੍ਹ ਸਾਹਿਬ, 11 ਜੂਨ (ਭੂਸ਼ਨ ਸੂਦ)-ਧਰਤੀ 'ਤੇ ਮਨੁੱਖਤਾ ਦੀ ਹੋਂਦ ਬਚਾਉਣ ਲਈ ਵਾਤਾਵਰਨ ਦੀ ਸੰਭਾਲ ਅਤਿ ਜ਼ਰੂਰੀ ਹੈ ਤੇ ਇਸੇ ਗੱਲ ਨੂੰ ਧਿਆਨ ਵਿਚ ਰੱਖਦਿਆਂ ਪੰਜਾਬ ਸਰਕਾਰ ਵਾਤਾਵਰਨ ਦੀ ਸੰਭਾਲ ਲਈ ਲਗਾਤਾਰ ਯਤਨਸ਼ੀਲ ਹੈ ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਸਿੱਧੂ ਵਲੋਂ ਜੋੜ ਮੇਲੇ ਦਾ ਪੋਸਟਰ ਜਾਰੀ

ਨੰਦਪੁਰ ਕਲੌੜ/ਚੁੰਨ੍ਹੀ, 11 ਜੂਨ (ਜਰਨੈਲ ਸਿੰਘ ਧੁੰਦਾ, ਗੁਰਪ੍ਰੀਤ ਸਿੰਘ ਬਿਿਲੰਗ)-ਬਲਾਕ ਬਸੀ ਪਠਾਣਾ ਅਧੀਨ ਤੇ ਪੁਆਧ ਇਲਾਕੇ ਦੇ ਪਿੰਡ ਰੁਪਾਲਹੇੜੀ ਵਿਖੇ ਬਾਬਾ ਰੰਗੀ ਰਾਮ ਦੀ ਯਾਦ 'ਚ 12, 13 ਤੇ 14 ਜੂਨ ਨੂੰ ਹੋਣ ਵਾਲੇ ਸਾਲਾਨਾ ਤੇ ਇਤਿਹਾਸਕ ਮੇਲੇ ਦਾ ਪੋਸਟਰ ਕੈਬਨਿਟ ...

ਪੂਰੀ ਖ਼ਬਰ »

ਫ਼ਤਹਿਵੀਰ ਦੀ ਕਾਤਲ ਹੈ ਪੰਜਾਬ ਸਰਕਾਰ-ਲਿਬਰੇਸ਼ਨ

ਖਮਾਣੋਂ, 11 ਜੂਨ (ਮਨਮੋਹਣ ਸਿੰਘ ਕਲੇਰ)-ਸੁਨਾਮ ਨੇੜਲੇ ਪਿੰਡ ਭਗਵਾਨਪੁਰਾ ਦੇ ਮਾਸੂਮ ਫ਼ਤਹਿਵੀਰ ਸਿੰਘ ਦੀ ਮੌਤ ਪੰਜਾਬ ਸਰਕਾਰ ਦੀ ਅਣਗਹਿਲੀ ਕਾਰਨ ਹੋਈ ਹੈ, ਇਸ ਲਈ ਪੰਜਾਬ ਸਰਕਾਰ ਫ਼ਤਹਿਵੀਰ ਦੀ ਕਾਤਲ ਹੈ | ਇਹ ਗੱਲ ਸੀ.ਪੀ.ਆਈ.ਐਮ.ਐਲ. ਦੇ ਆਗੂ ਕਾਮਰੇਡ ਹਰਬੰਸ ਮਾਂਗਟ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਯੋਗ ਦਿਵਸ ਦੇ ਸਬੰਧ 'ਚ ਮੀਟਿੰਗ

ਮੰਡੀ ਗੋਬਿੰਦਗੜ੍ਹ, 11 ਜੂਨ (ਮੁਕੇਸ਼ ਘਈ)-ਪਤੰਜਲੀ ਯੋਗ ਸਮਿਤੀ ਤੇ ਭਾਰਤ ਸਵਾਭੀਮਾਨ (ਟਰੱਸਟ) ਮੰਡੀ ਗੋਬਿੰਦਗੜ੍ਹ ਦੀ ਮੀਟਿੰਗ ਸਥਾਨਕ ਰਾਮ ਭਵਨ ਵਿਖੇ ਪ੍ਰਕਾਸ਼ ਚੰਦ ਗਰਗ ਦੀ ਪ੍ਰਧਾਨਗੀ ਹੇਠ ਹੋਈ | ਜਿਸ 'ਚ ਅੰਤਰਰਾਸ਼ਟਰੀ ਯੋਗ ਦਿਵਸ ਮਨਾਉਣ ਲਈ ਵਿਚਾਰ ਵਟਾਂਦਰਾ ...

ਪੂਰੀ ਖ਼ਬਰ »

ਸੰਗਰੂਰ ਵਿਖੇ ਵਾਪਰੀ ਦੁਖਦਾਈ ਘਟਨਾ ਲਈ ਸਰਕਾਰ ਤੇ ਪ੍ਰਸ਼ਾਸਨ ਜ਼ਿੰਮੇਵਾਰ-ਜਥੇ. ਚਨਾਰਥਲ

ਖਮਾਣੋਂ, 11 ਜੂਨ (ਜੋਗਿੰਦਰ ਪਾਲ)-ਜਥੇਦਾਰ ਸਵਰਨ ਸਿੰਘ ਚਨਾਰਥਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਨੇ ਖਮਾਣੋਂ ਰਾਣਾ ਹਸਪਤਾਲ ਖਮਾਣੋਂ ਵਿਖੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਸੰਗਰੂਰ ਦੇ ਪਿੰਡ ਭਗਵਾਨਪੁਰਾ ਵਿਖੇ ਪੰਜਾਬ ...

ਪੂਰੀ ਖ਼ਬਰ »

ਸਿਵਲ ਸਰਜਨ ਵਲੋਂ ਸਿਵਲ ਹਸਪਤਾਲ ਫ਼ਤਹਿਗੜ੍ਹ ਸਾਹਿਬ ਦਾ ਦੌਰਾ

ਫ਼ਤਹਿਗੜ੍ਹ ਸਾਹਿਬ, 11 ਜੂਨ (ਅਰੁਣ ਆਹੂਜਾ)-ਸਿਵਲ ਸਰਜਨ ਡਾ. ਸਿਮਰਨ ਕੌਰ ਨੇ ਜ਼ਿਲ੍ਹਾ ਹਸਪਤਾਲ ਫ਼ਤਹਿਗੜ੍ਹ ਸਾਹਿਬ ਦਾ ਦੌਰਾ ਕਰਦੇ ਹੋਏ ਐਮਰਜੈਂਸੀ, ਬਲੱਡ ਬੈਂਕ, ਓ.ਪੀ.ਡੀ., ਗਾਇਨੀ ਵਾਰਡ, ਆਪੇ੍ਰਸ਼ਨ ਥੀਏਟਰ, ਲੈਬਾਰਟਰੀ, ਨਸ਼ਾ ਛਡਾਓ ਕੇਂਦਰ ਵਿਚ ਜਾ ਕੇ ਮਰੀਜ਼ਾਂ ...

ਪੂਰੀ ਖ਼ਬਰ »

ਵਿਦਿਆਰਥੀਆਂ ਦੇ ਵਫ਼ਦ ਵਲੋਂ ਜ਼ਿਲ੍ਹਾ ਪੁਲਿਸ ਮੁਖੀ ਨੂੰ ਮੰਗ ਪੱਤਰ

ਫ਼ਤਹਿਗੜ੍ਹ ਸਾਹਿਬ, 11 ਜੂਨ (ਅਰੁਣ ਆਹੂਜਾ)-ਸਨਅਤੀ ਸ਼ਹਿਰ ਮੰਡੀ ਗੋਬਿੰਦਗੜ੍ਹ ਵਿਖੇ ਦੇਸ਼ ਭਗਤ ਯੂਨੀਵਰਸਿਟੀ ਨਾਲ ਸਬੰਧਿਤ ਦੋ ਵਿਅਕਤੀਆਂ ਿਖ਼ਲਾਫ਼ ਜ਼ਿਲ੍ਹਾ ਪੁਲਿਸ ਮੁਖੀ ਅਮਨੀਤ ਕੌਾਡਲ ਨੂੰ ਇਕ ਮੰਗ ਪੱਤਰ ਦਿੰਦਿਆਂ 13 ਵਿਦਿਆਰਥੀਆਂ ਦੇ ਵਫ਼ਦ ਨੇ ਇਨਸਾਫ਼ ...

ਪੂਰੀ ਖ਼ਬਰ »

ਆਂਗਣਵਾੜੀ ਸੈਂਟਰ ਰਜਿੰਦਰਗੜ੍ਹ ਵਿਖੇ ਮਲੇਰੀਆ ਜਾਗਰੂਕਤਾ ਕੈਂਪ

ਚੁੰਨ੍ਹੀ, 11 ਜੂਨ (ਗੁਰਪ੍ਰੀਤ ਸਿੰਘ ਬਿਲਿੰਗ)-ਉਪ ਸਿਹਤ ਕੇਂਦਰ ਰਜਿੰਦਰਗੜ੍ਹ ਦੇ ਸਟਾਫ਼ ਵਲੋਂ ਆਂਗਣਵਾੜੀ ਸੈਂਟਰ ਰਜਿੰਦਰਗੜ੍ਹ ਵਿਖੇ ਮਲੇਰੀਆਂ ਬੁਖ਼ਾਰ ਦੀ ਰੋਕਥਾਮ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ | ਕੈਂਪ ਦੌਰਾਨ ਸਿਹਤ ਕਰਮੀਂ ਕਰਮਜੀਤ ਸਿੰਘ ਧਨੋਆ, ...

ਪੂਰੀ ਖ਼ਬਰ »

ਆਂਗਣਵਾੜੀ ਸੈਂਟਰ ਸੰਗਤਪੁਰ ਸੋਢੀਆਂ ਵਿਖੇ ਯੋਗਾ ਕੈਂਪ

ਫ਼ਤਹਿਗੜ੍ਹ ਸਾਹਿਬ, 11 ਜੂਨ (ਰਾਜਿੰਦਰ ਸਿੰਘ)-ਸਿਹਤ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਆਯੁਰਵੈਦਿਕ ਤੇ ਯੂਨਾਨੀ ਅਫ਼ਸਰ ਪੂਨਮ ਵਸ਼ਿਸ਼ਟ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਆਯੁਰਵੈਦਿਕ ਮੈਡੀਕਲ ਅਫ਼ਸਰ ਡਾ. ਮੰਜੂ ਬਾਲਾ ਦੀ ਯੋਗ ਅਗਵਾਈ ਵਿਚ ਆਂਗਣਵਾੜੀ ...

ਪੂਰੀ ਖ਼ਬਰ »

ਸਮਾਰਟ ਵਿੱਲੇਜ ਸਕੀਮ ਅਧੀਨ ਕੀਤਾ ਜਾ ਰਿਹਾ ਹੈ ਪਿੰਡਾਂ ਦਾ ਸਰਬਪੱਖੀ ਵਿਕਾਸ-ਡਾ. ਗੋਇਲ

ਫ਼ਤਹਿਗੜ੍ਹ ਸਾਹਿਬ, 11 ਜੂਨ (ਭੂਸ਼ਨ ਸੂਦ)-ਪਿੰਡਾਂ ਦਾ ਸਰਬਪੱਖੀ ਵਿਕਾਸ ਕਰਵਾਉਣ ਲਈ ਪੰਜਾਬ ਸਰਕਾਰ ਵਲੋਂ ਸਮਾਰਟ ਵਿਲੇਜ ਸਕੀਮ ਸ਼ੁਰੂ ਕੀਤੀ ਗਈ ਹੈ ਤੇ ਇਸ ਤਹਿਤ ਜ਼ਿਲ੍ਹੇ ਦੇ 301 ਪਿੰਡਾਂ ਦੇ ਵਿਕਾਸ ਲਈ ਵਿਚ ਕਰੀਬ 27 ਕਰੋੜ ਰੁਪਏ ਖ਼ਰਚੇ ਜਾ ਰਹੇ ਹਨ | ਇਹ ਜਾਣਕਾਰੀ ...

ਪੂਰੀ ਖ਼ਬਰ »

ਬਸੀ ਪਠਾਣਾਂ 'ਚ ਗਰਮੀ ਦਾ ਕਹਿਰ ਜਾਰੀ

ਬਸੀ ਪਠਾਣਾਂ, 11 ਜੂਨ (ਗੁਰਬਚਨ ਸਿੰਘ ਰੁਪਾਲ)-ਸ਼ਹਿਰ ਤੇ ਇਸ ਦੇ ਆਸ ਪਾਸ ਦੇ ਖੇਤਰ ਵਿਚ ਅੱਜ ਗਰਮੀ ਸਾਰੀਆਂ ਹੱਦਾਂ ਪਾਰ ਕਰ ਗਈ ਜਿਸ ਦੇ ਚੱਲਦਿਆਂ ਆਮ ਜਨਜੀਵਨ ਲਗਭਗ ਠੱਪ ਹੋ ਕੇ ਰਹਿ ਗਿਆ | ਸਰਹਿੰਦ ਤੋਂ ਮੋਰਿੰਡਾ ਜਾਣ ਵਾਲੀ ਮੁੱਖ ਸੜਕ ਜੋ ਸ਼ਹਿਰ ਦੇ ਕੋਲੋਂ ਲੰਘਦੀ ...

ਪੂਰੀ ਖ਼ਬਰ »

ਭੱਟਮਾਜਰਾ ਵਿਖੇ ਸ੍ਰੀ ਰਮਾਇਣ ਦੇ ਭੋਗ ਪਾਏ

ਫ਼ਤਹਿਗੜ੍ਹ ਸਾਹਿਬ, 11 ਜੂਨ (ਭੂਸ਼ਨ ਸੂਦ)-ਪਿੰਡ ਭੱਟਮਾਜਰਾ ਵਿਖੇ ਖਜੂਰ ਵਾਲੇ ਬਾਬਾ ਦੇ ਸਥਾਨ 'ਤੇ ਸ੍ਰੀ ਰਮਾਇਣ ਦੇ ਪਾਠ ਦੇ ਭੋਗ ਪਾਏ ਗਏ, ਹਵਨ ਯੱਗ ਕੀਤਾ ਗਿਆ ਤੇ ਭੰਡਾਰਾ ਲਗਾਇਆ ਗਿਆ | ਇਸ ਮੌਕੇ ਪਹੁੰਚੇ ਬਾਬਾ ਪਰਮਜੀਤ ਸਿੰਘ ਹੰਸਾਲੀ ਵਾਲਿਆਂ ਤੇ ਪੰਡਿਤ ਯੋਗਰਾਜ ...

ਪੂਰੀ ਖ਼ਬਰ »

ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ

ਫ਼ਤਹਿਗੜ੍ਹ ਸਾਹਿਬ, 11 ਜੂਨ (ਭੂਸ਼ਨ ਸੂਦ)-ਸਥਾਨਕ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਦੇ ਸਮੂਹ ਸਟਾਫ਼ ਤੇ ਵਿਦਿਆਰਥੀਆਂ ਵਲੋਂ ਅਮਰ ਸ਼ਹੀਦ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਸਮਾਰਟ ਸਕੂਲ ਦਿੱਤੂਪੁਰ ਫ਼ਕੀਰਾਂ ਵਿਖੇ ਸਮਰ ਕੈਂਪ

ਜਖਵਾਲੀ, 11 ਜੂਨ (ਨਿਰਭੈ ਸਿੰਘ)-ਸਿੱਖਿਆ ਵਿਭਾਗ ਬਲਾਕ ਸਰਹਿੰਦ ਦੇ ਸਰਕਾਰੀ ਪ੍ਰਾਇਮਰੀ ਸਕੂਲ ਦਿੱਤੂਪਰ ਫਕੀਰਾਂ 'ਚ ਚੱਲ ਰਹੇ ਸਮਰ ਕੈਂਪ 'ਚ ਬੱਚਿਆਂ ਨੇ ਵੱਖ-ਵੱਖ ਵਿਸ਼ਿਆਂ ਤਹਿਤ ਆਪਣੇ ਹੁਨਰਾਂ ਦਾ ਪ੍ਰਦਰਸ਼ਨ ਕੀਤਾ | ਇਸ ਮੌਕੇ ਕਲੱਸਟਰ ਮਾਸਟਰ ਟ੍ਰੇਨਰ ਸ਼ਸ਼ੀ ...

ਪੂਰੀ ਖ਼ਬਰ »

ਸ਼ੋ੍ਰਮਣੀ ਕਮੇਟੀ ਸੰਗਤਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਯਤਨਸ਼ੀਲ-ਰਿਆ

ਫ਼ਤਹਿਗੜ੍ਹ ਸਾਹਿਬ, 11 ਜੂਨ (ਭੂਸ਼ਨ ਸੂਦ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਸੰਗਤਾਂ ਨੂੰ ਸਪੈਸ਼ਲ ਬੱਸਾਂ ਦਿੱਤੀਆਂ ਜਾ ਰਹੀਆਂ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ...

ਪੂਰੀ ਖ਼ਬਰ »

ਡਾ. ਵੰਦਨਾ ਆਯੁਰਵੈਦਿਕ ਕਾਲਜ ਤੇ ਹਸਪਤਾਲ ਦੇ ਪਿ੍ੰਸੀਪਲ ਬਣੇ

ਅਮਲੋਹ, 11 ਜੂਨ (ਸੂਦ)-ਦੇਸ਼ ਭਗਤ ਯੂਨੀਵਰਸਿਟੀ ਦੇ ਆਯੁਰਵੈਦਿਕ ਕਾਲਜ ਤੇ ਹਸਪਤਾਲ ਦੇ ਡਾ. ਵੰਦਨਾ ਨੂੰ ਪਿ੍ੰਸੀਪਲ ਵਜੋਂ ਤਰੱਕੀ ਦਿੱਤੀ ਗਈ ਹੈ | ਵਰਨਣਯੋਗ ਹੈ ਕਿ ਆਯੁਰਵੇਦ ਦੇ ਖੇਤਰ 'ਚ ਉਨ੍ਹਾਂ ਨੂੰ 16 ਸਾਲ ਦਾ ਤਜਰਬਾ ਸੀ | ਉਹ ਵੱਖ-ਵੱਖ ਅਹੁਦਿਆਂ 'ਤੇ ਮੋਹਰੀ ...

ਪੂਰੀ ਖ਼ਬਰ »

ਗੁਰਤੀਰਥ ਨਰਸਿੰਗ ਹੋਮ ਵਿਖੇ ਬੇਔਲਾਦ ਜੋੜਿਆਂ ਲਈ ਮੁਫ਼ਤ ਮੈਡੀਕਲ ਜਾਂਚ ਕੈਂਪ

ਅਮਲੋਹ, 11 ਜੂਨ (ਸੂਦ)-ਗੁਰਤੀਰਥ ਨਰਸਿੰਗ ਹੋਮ ਅਮਲੋਹ ਵਿਖੇ ਮੈਡੀਿਲੰਕ ਆਈ.ਵੀ.ਐਫ਼. ਸੈਂਟਰ ਪਟਿਆਲਾ ਦੇ ਸਹਿਯੋਗ ਨਾਲ ਬੇਔਲਾਦ ਜੋੜਿਆ ਲਈ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ | ਜਿਸ 'ਚ ਡਾ. ਤੀਰਥ ਬਾਲਾ ਐਮ ਡੀ. ਗਾਇਨੀ ਤੇ ਡਾ. ਪੂਜਾ ਗੁਪਤਾ ਆਈ.ਵੀ.ਐਫ਼. ...

ਪੂਰੀ ਖ਼ਬਰ »

ਪੁਲਿਸ ਵਲੋਂ ਡਰਾਈਵਰ ਭਾਈਚਾਰੇ ਨਾਲ ਮੀਟਿੰਗ

ਨੋਗਾਵਾਂ, 11 ਜੂਨ (ਰਵਿੰਦਰ ਮੌਦਗਿਲ)-ਬਸੀ ਪਠਾਣਾਂ ਪੁਲਿਸ ਥਾਣੇ ਦੇ ਮੁਖੀ ਜਗਦੀਪ ਸਿੰਘ ਬਰਾੜ ਤੇ ਸਿਟੀ ਪੁਲਿਸ ਚੌਕੀ ਇੰਚਾਰਜ ਬਲਜਿੰਦਰ ਸਿੰਘ ਨੇ ਬੱਸ ਸਟੈਂਡ ਬਸੀ ਪਠਾਣਾਂ ਦੇ ਨਜ਼ਦੀਕ ਗੁਰੂ ਨਾਨਕ ਟੈਕਸੀ ਸਟੈਂਡ 'ਤੇ ਰਿਕਸ਼ਾ, ਆਟੋ ਤੇ ਟੈਕਸੀ ਚਾਲਕਾਂ ਨਾਲ ਕੀਤੀ ...

ਪੂਰੀ ਖ਼ਬਰ »

ਫ਼ਤਹਿਵੀਰ ਦੀ ਮੌਤ ਨੇ ਪੰਜਾਬ ਸਰਕਾਰ ਅੱਗੇ ਸਵਾਲ ਖੜ੍ਹੇ ਕੀਤੇ-ਜਥੇ. ਖ਼ਾਲਸਾ

ਅਮਲੋਹ, 11 ਜੂਨ (ਕੁਲਦੀਪ ਸ਼ਾਰਦਾ)-ਜ਼ਿਲ੍ਹਾ ਸੰਗਰੂਰ ਦੇ ਪਿੰਡ ਭਗਵਾਨਪੁਰਾ ਵਿਚ ਫ਼ਤਹਿਵੀਰ ਸਿੰਘ ਜੋ ਕਿ 6 ਜੂਨ ਤੋਂ 150 ਫੁੱਟ ਡੰੂਘੇ ਬੋਰਵੈੱਲ ਵਿਚ ਡਿੱਗਿਆ ਹੋਇਆ ਸੀ, ਜਿਸ ਨੰੂ ਅੱਜ ਕੱਢ ਲਿਆ ਤੇ ਡਾਕਟਰਾਂ ਨੇ ਉਸ ਨੰੂ ਮਿ੍ਤਕ ਐਲਾਨ ਦਿੱਤਾ, ਇਹ ਘਟਨਾ ਬਹੁਤ ...

ਪੂਰੀ ਖ਼ਬਰ »

ਨਵ-ਨਿਯੁਕਤ ਸਹਾਇਕ ਥਾਣੇਦਾਰਾਂ ਤੇ 1 ਇੰਸਪੈਕਟਰ ਦੇ ਜ਼ਿਲ੍ਹਾ ਪੁਲਿਸ ਮੁਖੀ ਨੇ ਲਗਾਏ ਸਟਾਰ

ਫ਼ਤਹਿਗੜ੍ਹ ਸਾਹਿਬ, 11 ਜੂਨ (ਭੂਸ਼ਨ ਸੂਦ)-ਪੰਜਾਬ ਸਰਕਾਰ ਤੇ ਪੁਲਿਸ ਵਿਭਾਗ ਵਲੋਂ ਤਰੱਕੀ ਦੇ ਕੇ 9 ਹੌਲਦਾਰਾਂ ਨੰੂ ਸਹਾਇਕ ਥਾਣੇਦਾਰ ਤੇ ਇਕ ਸਬ ਇੰਸਪੈਕਟਰ ਨੰੂ ਇੰਸਪੈਕਟਰ ਬਣਾਇਆ ਗਿਆ ਹੈ, ਜਿਨ੍ਹਾਂ ਦੇ ਅੱਜ ਜ਼ਿਲ੍ਹਾ ਪੁਲਿਸ ਮੁਖੀ ਅਮਨੀਤ ਕੌਾਡਲ ਤੇ ਐਸ.ਪੀ. ਐਚ. ...

ਪੂਰੀ ਖ਼ਬਰ »

ਅਕਾਲੀ ਦਲ ਅੰਮਿ੍ਤਸਰ ਦੇ ਆਗੂਆਂ ਵਲੋਂ ਸੰਗਰੂਰ ਪ੍ਰਸ਼ਾਸਨ ਦੀ ਆਲੋਚਨਾ

ਬਸੀ ਪਠਾਣਾਂ, 11 ਜੂਨ (ਗੁਰਬਚਨ ਸਿੰਘ ਰੁਪਾਲ, ਗੌਤਮ)- ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਦੇ ਹਲਕਾ ਜਨਰਲ ਸਕੱਤਰ ਜਥੇ. ਧਰਮ ਸਿੰਘ ਕਲੌੜ, ਸਰਕਲ ਸੀਨੀਅਰ ਮੀਤ ਪ੍ਰਧਾਨ ਜਥੇ. ਹਰਚੰਦ ਸਿੰਘ ਘੁਮੰਡਗੜ੍ਹ, ਜ਼ਿਲ੍ਹਾ ਜਨਰਲ ਸਕੱਤਰ ਗੁਰਦਰਸ਼ਨ ਸਿੰਘ ਗੋਪਾਲੋਂ ਤੇ ਯੂਥ ਵਿੰਗ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX