ਤਾਜਾ ਖ਼ਬਰਾਂ


ਟਰੇਨਿੰਗ ਕਰ ਰਹੇ ਪੁਲਿਸ ਮੁਲਾਜ਼ਮ ਦੇ ਪੱਟ 'ਚ ਲੱਗੀ ਗੋਲੀ
. . .  about 1 hour ago
ਫਿਲੌਰ ,19 ਜੂਨ - ਫਿਲੌਰ ਮਹਾਰਾਜਾ ਰਣਜੀਤ ਸਿੰਘ ਪੁਲਿਸ ਅਕੈਡਮੀ ਚ ਟਰੇਨਿੰਗ ਕਰ ਰਹੇ ਪੁਲਿਸ ਮੁਲਾਜ਼ਮ ਸੰਜੀਵ ਕੁਮਾਰ ਪਿੰਡ ਢੋਲਵਾਹਾ ਰੋਡ ਨੇੜੇ ਆਈ ਟੀ ਆਈ ਹਰਿਆਣਾ ਦੇ ਟਰੇਨਿੰਗ ...
ਮੋਟਰ ਸਾਈਕਲ ਸਵਾਰਾਂ ਕੋਲੋਂ 280 ਗ੍ਰਾਮ ਹੈਰੋਇਨ ਬਰਾਮਦ
. . .  about 2 hours ago
ਹਰੀਕੇ ਪੱਤਣ , 19 ਜੂਨ {ਸੰਜੀਵ ਕੁੰਦਰਾ} -ਨਾਰਕੋਟੈਕ ਸੈੱਲ ਤਰਨਤਾਰਨ ਦੀ ਟੀਮ ਨੇ ਪਿੰਡ ਬੂਰ ਨਜ਼ਦੀਕ 3 ਮੋਟਰ ਸਾਈਕਲ ਸਵਾਰਾਂ ਕੋਲੋਂ 280 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ ...
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : ਦੱਖਣੀ ਅਫ਼ਰੀਕਾ ਨੇ ਨਿਊਜ਼ੀਲੈਂਡ ਨੂੰ 242 ਦੌੜਾਂ ਦਾ ਦਿੱਤਾ ਟੀਚਾ
. . .  about 3 hours ago
ਮੰਜੇ ਦਾ ਸੇਰੁ ਮਾਰ ਕੇ ਪੁੱਤਰ ਨੇ ਆਪਣੇ ਪਿਤਾ ਨੂੰ ਮਾਰ ਮੁਕਾਇਆ
. . .  about 3 hours ago
ਕੋਟਕਪੂਰਾ, 19 ਜੂਨ (ਮੋਹਰ ਸਿੰਘ ਗਿੱਲ)- ਸਿਰ 'ਚ ਮੰਜੇ ਦੇ ਸੇਰੁ ਮਾਰ ਕੇ ਇਕ ਪੁੱਤਰ ਵੱਲੋਂ ਆਪਣੇ ਹੀ ਪਿਤਾ ਨੂੰ ਮਾਰ ਮੁਕਾਉਣ ਦਾ ਮਾਮਲਾ ਸਾਹਮਣੇ ਆਇਆ ਹਾ ਜਿਸ 'ਤੇ ਦਿਹਾਤੀ ਪੁਲਿਸ ਸਟੇਸ਼ਨ ਕੋਟਕਪੂਰਾ ਦੀ ਪੁਲਿਸ ਨੇ ਮੁਕੱਦਮਾ ਦਰਜ ਕਰ ਕੇ ਪੜਤਾਲ ਆਰੰਭ ....
ਬਿਹਾਰ 'ਚ ਚਮਕੀ ਬੁਖ਼ਾਰ ਦਾ ਕਹਿਰ, ਹੁਣ ਤੱਕ 128 ਬੱਚਿਆਂ ਨੇ ਤੋੜਿਆ ਦਮ
. . .  about 3 hours ago
ਪਟਨਾ, 18 ਜੂਨ- ਬਿਹਾਰ 'ਚ ਚਮਕੀ ਬੁਖ਼ਾਰ ਕਾਰਨ ਹਰ ਘੰਟੇ ਬੱਚਿਆ ਦੀ ਮੌਤ ਦਾ ਸਿਲਸਿਲਾ ਜਾਰੀ ਹੈ। ਸਰਕਾਰੀ ਅੰਕੜਿਆਂ ਦੇ ਅਨੁਸਾਰ, ਮਰਨ ਵਾਲੇ ਬੱਚਿਆਂ ਦੀ ਗਿਣਤੀ 128 ਤੱਕ ਪਹੁੰਚ ਗਈ...
ਸਿੱਖ ਡਰਾਈਵਰ ਕੁੱਟਮਾਰ ਮਾਮਲੇ 'ਚ ਦਿੱਲੀ ਹਾਈਕੋਰਟ ਨੇ ਪੁਲਿਸ ਅਤੇ ਗ੍ਰਹਿ ਮੰਤਰਾਲੇ ਨੂੰ ਨੋਟਿਸ ਕੀਤਾ ਜਾਰੀ
. . .  about 4 hours ago
ਨਵੀਂ ਦਿੱਲੀ, 19 ਜੂਨ- ਦਿੱਲੀ ਹਾਈਕੋਰਟ ਨੇ ਪੁਲਿਸ ਅਤੇ ਗ੍ਰਹਿ ਮੰਤਰਾਲੇ ਨੂੰ ਨੋਟਿਸ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਦਿੱਲੀ ਦੇ ਮੁਖਰਜੀ ਨਗਰ 'ਚ 17 ਜੂਨ ਨੂੰ ਸਿੱਖ ਡਰਾਈਵਰ ਸਰਬਜੀਤ ਸਿੰਘ ਅਤੇ ਨਾਬਾਲਗ ਬੇਟੇ 'ਤੇ ਪੁਲਿਸ ਦੇ ਤਸ਼ੱਦਦ ਦੀ ਘਟਨਾ 'ਤੇ ਇਕ ਹਫ਼ਤੇ ...
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : 36 ਓਵਰਾਂ ਤੋ ਬਾਅਦ ਦੱਖਣੀ ਅਫ਼ਰੀਕਾ 149/4
. . .  about 4 hours ago
ਅਨੰਤਨਾਗ 'ਚ ਸ਼ਹੀਦ ਹੋਏ ਅਨਿਲ ਜਸਵਾਲ ਦਾ ਸਰਕਾਰੀ ਸਨਮਾਨਾਂ ਨਾਲ ਹੋਇਆ ਅੰਤਿਮ ਸੰਸਕਾਰ
. . .  about 4 hours ago
ਊਨਾ, 19 ਜੂਨ (ਹਰਪਾਲ ਸਿੰਘ ਕੋਟਲਾ) - ਕਸ਼ਮੀਰ ਘਾਟੀ ਦੇ ਅਨੰਤਨਾਗ 'ਚ ਬੀਤੇ ਸੋਮਵਾਰ-ਮੰਗਲਵਾਰ ਦੀ ਰਾਤ ਨੂੰ ਇੱਕ ਮੁੱਠਭੇੜ 'ਚ ਸ਼ਹੀਦ ਹੋਏ ਊਨਾ ਦੇ ਸਪੂਤ ਅਨਿਲ ਜਸਵਾਲ ਦੀ ਮ੍ਰਿਤਕ ਦੇਹ ਦਾ ਬੁੱਧਵਾਰ ਨੂੰ ਸਰਕਾਰੀ ਸਨਮਾਨ ਨਾਲ ਅੰਤਿਮ ਸੰਸਕਾਰ ਕੀਤਾ ....
ਨਿਊਜ਼ੀਲੈਂਡ-ਦੱਖਣੀ ਅਫਰੀਕਾ ਮੈਚ : 30 ਓਵਰਾਂ ਤੋ ਦੱਖਣੀ ਅਫਰੀਕਾ 124/3
. . .  about 4 hours ago
ਕਿਸਾਨ ਕੋਲੋਂ ਟਰਾਂਸਫ਼ਾਰਮਰ ਬਦਲਣ ਦੇ ਇਵਜ਼ 'ਚ ਰਿਸ਼ਵਤ ਲੈਂਦਾ ਜੇ.ਈ ਕਾਬੂ
. . .  about 5 hours ago
ਮਲੋਟ, 19 ਜੂਨ (ਗੁਰਮੀਤ ਸਿੰਘ ਮੱਕੜ)- ਵਿਜੀਲੈਂਸ ਬਿਊਰੋ ਦੀ ਟੀਮ ਵੱਲੋਂ ਸੜੇ ਟਰਾਂਸਫ਼ਾਰਮਰ ਨੂੰ ਬਦਲਣ ਦੇ ਇਵਜ਼ ਵਿਚ ਪਿੰਡ ਕਬਰਵਾਲਾ ਦੇ ਕਿਸਾਨ ਰਣਜੀਤ ਸਿੰਘ ਕੋਲੋਂ 5 ਹਜ਼ਾਰ ਰਿਸ਼ਵਤ ਲੈਦੇ ਬਿਜਲੀ ਬੋਰਡ ਦੇ ਜੇ.ਈ ਜੱਸਾ ਸਿੰਘ ਨੂੰ ਰੰਗੇ ਹੱਥੀ ਕਾਬੂ ਕੀਤਾ
ਡੀ.ਡੀ. ਇੰਡੀਆ ਨੂੰ ਬੰਗਲਾਦੇਸ਼ ਟੀ.ਵੀ. ਸੈੱਟ 'ਤੇ ਦਿਖਾਇਆ ਜਾਵੇਗਾ - ਪ੍ਰਕਾਸ਼ ਜਾਵੜੇਕਰ
. . .  about 5 hours ago
ਨਵੀਂ ਦਿੱਲੀ, 19 ਜੂਨ- ਕੇਂਦਰੀ ਮੰਤਰੀ ਪ੍ਰਕਾਸ਼ ਜਾਵੜੇਕਰ ਦਾ ਕਹਿਣਾ ਹੈ ਕਿ ਅੱਜ ਭਾਰਤ ਨੇ ਬੰਗਲਾਦੇਸ਼ ਦੇ ਨਾਲ ਇਕ ਸਮਝੌਤਾ ਕੀਤਾ ਹੈ ਜਿਸ ਦੇ ਤਹਿਤ ਡੀ.ਡੀ. ਇੰਡੀਆ ਨੂੰ ਬੰਗਲਾਦੇਸ਼ ਟੀ.ਵੀ. ਸੈੱਟ 'ਤੇ ਦਿਖਾਇਆ ਜਾਵੇਗਾ। ਇਸ ਦੇ ਬਦਲੇ 'ਚ ਬੰਗਲਾਦੇਸ਼ ....
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : 59 ਦੌੜਾਂ 'ਤੇ ਦੱਖਣੀ ਅਫ਼ਰੀਕਾ ਦਾ ਦੂਜਾ ਖਿਡਾਰੀ ਆਊਟ
. . .  about 5 hours ago
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ :13 ਓਵਰਾਂ 'ਚ ਦੱਖਣੀ ਅਫ਼ਰੀਕਾ ਦੀਆਂ 50 ਦੌੜਾਂ ਪੂਰੀਆਂ
. . .  about 6 hours ago
ਅੰਤਰਰਾਸ਼ਟਰੀ ਯੋਗਾ ਦਿਵਸ ਵਾਲੇ ਦਿਨ ਅਕਾਲੀ ਦਲ (ਅ) ਹਰ ਜ਼ਿਲ੍ਹੇ 'ਚ ਮਨਾਏਗੀ ਗਤਕਾ ਦਿਹਾੜਾ
. . .  about 6 hours ago
ਫ਼ਤਹਿਗੜ੍ਹ ਸਾਹਿਬ, 19 ਜੂਨ (ਅਰੁਣ ਆਹੂਜਾ)- ਬੀਤੇ 5 ਸਾਲਾ ਤੋਂ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਜ਼ਿਲ੍ਹਾ ਪੱਧਰ 'ਤੇ 21 ਜੂਨ ਦੇ ਦਿਹਾੜੇ ਨੂੰ ਬਤੌਰ 'ਗਤਕਾ ਦਿਹਾੜਾ' ਮਨਾਉਂਦੀ ਆ ਰਹੀ ਹੈ । ਉਸ ਰਵਾਇਤ ਨੂੰ ਜਾਰੀ ਰੱਖਦੇ ਹੋਏ ਇਸ 21 ਜੂਨ ਨੂੰ ਵੀ ਪਾਰਟੀ ਵੱਲੋਂ....
ਭਾਰਤ ਨੂੰ ਲੱਗਾ ਵੱਡਾ ਝਟਕਾ, ਸਿਖਰ ਧਵਨ ਵਿਸ਼ਵ ਕੱਪ ਤੋਂ ਬਾਹਰ
. . .  about 6 hours ago
ਨਵੀਂ ਦਿੱਲੀ, 19 ਜੂਨ- ਆਈ.ਸੀ.ਸੀ.ਕ੍ਰਿਕਟ ਵਿਸ਼ਵ ਕੱਪ 'ਚ ਵਧੀਆ ਪ੍ਰਦਰਸ਼ਨ ਕਰਨ ਵਾਲੀ ਭਾਰਤੀ ਟੀਮ ਨੂੰ ਵੱਡਾ ਝਟਕਾ ਲੱਗਾ ਹੈ। ਅੰਗੂਠੇ 'ਤੇ ਸੱਟ ਲੱਗਣ ਕਾਰਨ ਸਿਖਰ ਧਵਨ ਵਿਸ਼ਵ ਕੱਪ 'ਚੋਂ ਬਾਹਰ ਹੋ ਗਏ ਹਨ। ਜਾਣਕਾਰੀ ਲਈ ਦੱਸ ਦੇਈਏ ਕਿ ਆਸਟ੍ਰੇਲੀਆ ਦੇ ....
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : 10 ਓਵਰਾਂ ਤੋ ਦੱਖਣੀ ਅਫ਼ਰੀਕਾ 40/1
. . .  about 6 hours ago
ਪਿੰਡ ਤੇੜਾ ਖ਼ੁਰਦ ਦੇ ਇੱਕ ਪਰਿਵਾਰ ਦੇ 4 ਮੈਂਬਰ ਭੇਦ ਭਰੇ ਹਾਲਤਾਂ 'ਚ ਲਾਪਤਾ
. . .  about 6 hours ago
ਐੱਚ.ਬੀ. ਸਿੰਘ ਗੰਨ ਹਾਊਸ ਦੀ ਕੰਧ ਪਾੜ ਕੇ ਅਸਲਾ ਚੋਰੀ ਕਰਨ ਵਾਲੇ 4 ਦੋਸ਼ੀਆਂ 'ਚੋਂ 1 ਗ੍ਰਿਫ਼ਤਾਰ
. . .  about 6 hours ago
ਮੁਜ਼ੱਫਰਪੁਰ 'ਚ ਚਮਕੀ ਬੁਖ਼ਾਰ ਕਾਰਨ ਮਰੇ ਬੱਚਿਆਂ ਦੀ ਗਿਣਤੀ ਦੱਸਣ ਤੋਂ ਸੁਸ਼ੀਲ ਮੋਦੀ ਨੇ ਕੀਤਾ ਇਨਕਾਰ
. . .  about 6 hours ago
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : 9 ਦੌੜਾਂ 'ਤੇ ਦੱਖਣੀ ਅਫ਼ਰੀਕਾ ਦਾ ਪਹਿਲਾ ਖਿਡਾਰੀ ਆਊਟ
. . .  about 6 hours ago
ਨਸ਼ੇ ਦੀ ਹਾਲਤ 'ਚ ਛੱਪੜ ਵਿਚ ਡਿੱਗਿਆ ਵਿਅਕਤੀ, ਡੁੱਬਣ ਕਾਰਨ ਹੋਈ ਮੌਤ
. . .  about 6 hours ago
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : ਨਿਊਜ਼ੀਲੈਂਡ ਵਲੋਂ ਟਾਸ ਜਿੱਤ ਕੇ ਗੇਂਦਬਾਜ਼ੀ ਦਾ ਫ਼ੈਸਲਾ
. . .  about 7 hours ago
ਸਰਕਾਰੀ ਸਕੂਲ 'ਚ ਕਲਾਸ ਦੌਰਾਨ ਵਿਦਿਆਰਥਣਾਂ 'ਤੇ ਛੱਤ ਦਾ ਡਿੱਗਿਆ ਪਲੱਸਤਰ
. . .  about 7 hours ago
'ਇੱਕ ਰਾਸ਼ਟਰ ਇੱਕ ਚੋਣ' ਦੇ ਮੁੱਦੇ 'ਤੇ ਪ੍ਰਧਾਨ ਮੰਤਰੀ ਮੋਦੀ ਦੀ ਪ੍ਰਧਾਨਗੀ ਹੇਠ ਸ਼ੁਰੂ ਹੋਈ ਬੈਠਕ
. . .  about 7 hours ago
11 ਮਹੀਨਿਆਂ ਤੋਂ ਕੁਵੈਤ 'ਚ ਬੰਦੀ ਪਤਨੀ ਦੀ ਉਡੀਕ 'ਚ ਪਤੀ ਦੀ ਹੋਈ ਮੌਤ
. . .  about 8 hours ago
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : ਮੈਦਾਨ ਗਿੱਲਾ ਹੋਣ ਕਾਰਨ ਟਾਸ 'ਚ ਦੇਰੀ
. . .  about 8 hours ago
ਕੈਪਟਨ ਅਮਰਿੰਦਰ ਸਿੰਘ ਨੇ ਰਾਹੁਲ ਗਾਂਧੀ ਨੂੰ ਜਨਮਦਿਨ ਦੀ ਦਿੱਤੀ ਵਧਾਈ
. . .  about 8 hours ago
ਚੋਣਾਂ ਦੌਰਾਨ ਸੰਨੀ ਦਿਓਲ ਨੇ ਚੋਣ ਕਮਿਸ਼ਨ ਦੀਆਂ ਸ਼ਰਤਾਂ ਦੀ ਕੀਤੀ ਉਲੰਘਣਾ
. . .  about 8 hours ago
ਛੱਤੀਸਗੜ੍ਹ ਦੇ ਬੀਜਾਪੁਰ 'ਚ ਸਮਾਜਵਾਦੀ ਪਾਰਟੀ ਦੇ ਨੇਤਾ ਦੀ ਮਿਲੀ ਲਾਸ਼
. . .  about 8 hours ago
ਚਿਤੌੜਗੜ੍ਹ 'ਚ ਭਾਰੀ ਮੀਂਹ ਕਾਰਨ ਨਾਲੇ 'ਚ ਫਸੀ ਬੱਸ, ਸਵਾਰ ਸਨ 35 ਯਾਤਰੀ
. . .  about 9 hours ago
ਸ੍ਰੀ ਮੁਕਤਸਰ ਸਾਹਿਬ: 14 ਦਿਨ ਦੀ ਨਿਆਇਕ ਹਿਰਾਸਤ 'ਚ ਭੇਜੇ ਗਏ ਰਾਕੇਸ਼ ਚੌਧਰੀ ਸਮੇਤ 6 ਦੋਸ਼ੀ
. . .  about 9 hours ago
ਏ.ਆਈ.ਸੀ.ਸੀ ਨੇ ਕਰਨਾਟਕ ਪ੍ਰਦੇਸ਼ ਕਾਂਗਰਸ ਕਮੇਟੀ ਨੂੰ ਭੰਗ ਕਰਨ ਦਾ ਕੀਤਾ ਫ਼ੈਸਲਾ
. . .  about 9 hours ago
ਦਿੱਲੀ: ਫਲਾਈਓਵਰ ਦੇ ਹੇਠਾਂ ਪਏ ਸਕਰੈਪ ਦੇ ਢੇਰ ਨੂੰ ਲੱਗੀ ਭਿਆਨਕ ਅੱਗ
. . .  about 9 hours ago
ਛੱਪੜ 'ਚ ਡੁੱਬਣ ਕਾਰਨ ਦੋ ਸਾਲਾ ਬੱਚੇ ਦੀ ਮੌਤ
. . .  about 9 hours ago
ਪ੍ਰਧਾਨ ਮੰਤਰੀ ਮੋਦੀ ਵੱਲੋਂ ਬੁਲਾਈ ਗਈ ਬੈਠਕ 'ਚ ਸ਼ਾਮਲ ਹੋਣਗੇ ਸੀਤਾ ਰਾਮ ਯੇਚੁਰੀ
. . .  about 9 hours ago
ਘਰੇਲੂ ਝਗੜੇ ਦੇ ਚੱਲਦਿਆਂ ਪਤੀ ਵੱਲੋਂ ਪਤਨੀ ਦਾ ਕਤਲ
. . .  about 10 hours ago
ਹਿਜ਼ਬੁਲ ਮੁਜਾਹਿਦੀਨ ਨਾਲ ਸੰਬੰਧਿਤ 5 ਅੱਤਵਾਦੀ ਗ੍ਰਿਫ਼ਤਾਰ
. . .  about 10 hours ago
ਸਾਬਕਾ ਮਿਸ ਇੰਡੀਆ ਉਸ਼ੋਸ਼ੀ ਸੇਨਗੁਪਤਾ ਨਾਲ ਬਦਸਲੂਕੀ ਦੇ ਮਾਮਲੇ 'ਚ 7 ਲੋਕ ਗ੍ਰਿਫ਼ਤਾਰ
. . .  about 10 hours ago
ਜ਼ਾਕਿਰ ਨਾਇਕ ਨੂੰ ਅਦਾਲਤ 'ਚ ਪੇਸ਼ ਹੋਣ ਦੇ ਹੁਕਮ
. . .  about 10 hours ago
ਜਨਮਦਿਨ ਮੌਕੇ ਪ੍ਰਿਅੰਕਾ ਗਾਂਧੀ ਅਤੇ ਮਨਮੋਹਨ ਸਿੰਘ ਨੇ ਰਾਹੁਲ ਗਾਂਧੀ ਨੂੰ ਦਿੱਤੀ ਵਧਾਈ
. . .  about 11 hours ago
ਟੈਂਪੂ ਚਾਲਕ 'ਤੇ ਪੁਲਿਸ ਤਸ਼ੱਦਦ ਦੀ ਜਾਂਚ ਸੀ.ਬੀ.ਆਈ. ਕੋਲ ਕਰਾਉਣ ਲਈ ਹਾਈਕੋਰਟ 'ਚ ਪਟੀਸ਼ਨ ਦਾਇਰ
. . .  about 8 hours ago
ਬਿਹਾਰ 'ਚ ਚਮਕੀ ਬੁਖ਼ਾਰ ਕਾਰਨ ਹੋਈਆਂ ਮੌਤਾਂ ਦਾ ਮਾਮਲਾ ਸੁਪਰੀਮ ਕੋਰਟ 'ਚ ਪਹੁੰਚਿਆ
. . .  about 11 hours ago
ਪ੍ਰਧਾਨ ਮੰਤਰੀ ਮੋਦੀ ਵਲੋਂ ਬੁਲਾਈ ਗਈ ਬੈਠਕ 'ਚ ਹਿੱਸਾ ਨਹੀਂ ਲੈਣਗੇ ਸ਼ਰਦ ਪਵਾਰ
. . .  about 11 hours ago
ਓਮ ਬਿੜਲਾ ਬਣੇ ਲੋਕ ਸਭਾ ਦੇ ਸਪੀਕਰ, ਕਾਂਗਰਸ ਨੇ ਵੀ ਦਿੱਤਾ ਸਮਰਥਨ
. . .  about 12 hours ago
ਕਾਂਗਰਸ ਨੇ ਲੋਕ ਸਭਾ ਸਪੀਕਰ ਲਈ ਓਮ ਬਿੜਲਾ ਦੇ ਨਾਂ ਦਾ ਕੀਤਾ ਸਮਰਥਨ
. . .  about 12 hours ago
ਲੋਕ ਸਭਾ 'ਚ ਸਪੀਕਰ ਦੇ ਅਹੁਦੇ ਲਈ ਪ੍ਰਧਾਨ ਮੰਤਰੀ ਨੇ ਰੱਖਿਆ ਓਮ ਬਿੜਲਾ ਦੇ ਨਾਂ ਦਾ ਪ੍ਰਸਤਾਵ
. . .  about 12 hours ago
ਲੋਕ ਸਭਾ ਸਪੀਕਰ ਦੀ ਚੋਣ ਪ੍ਰਕਿਰਿਆ ਸ਼ੁਰੂ
. . .  about 12 hours ago
ਟਰੇਨ 'ਚੋਂ ਡਿੱਗਣ ਕਾਰਨ ਔਰਤ ਦੀ ਮੌਤ
. . .  about 12 hours ago
ਮਾਲੀ 'ਚ ਹੋਏ ਅੱਤਵਾਦੀ ਹਮਲੇ 'ਚ 38 ਲੋਕਾਂ ਦੀ ਮੌਤ
. . .  about 12 hours ago
ਮੋਦੀ ਨੇ ਰਾਹੁਲ ਨੂੰ ਦਿੱਤੀਆਂ ਜਨਮ ਦਿਨ ਦੀਆਂ ਵਧਾਈਆਂ
. . .  about 13 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 29 ਜੇਠ ਸੰਮਤ 551
ਿਵਚਾਰ ਪ੍ਰਵਾਹ: ਲੋਕਾਂ ਦਾ ਖਿਆਲ ਰੱਖਣਾ ਅਤੇ ਉਨ੍ਹਾਂ ਦੀ ਚਿੰਤਾ ਕਰਨੀ ਇਕ ਚੰਗੀ ਸਰਕਾਰ ਦਾ ਮੁਢਲਾ ਸਿਧਾਂਤ ਹੈ। -ਕਨਫਿਊਸ਼ੀਅਸ

ਗੁਰਦਾਸਪੁਰ / ਬਟਾਲਾ / ਪਠਾਨਕੋਟ

ਹਸਤ ਸ਼ਿਲਪ ਆਈ.ਟੀ.ਆਈ. ਬਟਾਲਾ ਵਿਖੇ ਵਿਦਾਇਗੀ ਪਾਰਟੀ ਸਮਾਰੋਹ ਕਰਵਾਇਆ

ਬਟਾਲਾ, 11 ਜੂਨ (ਕਾਹਲੋਂ)-ਹਸਤ ਸ਼ਿਲਪ ਆਈ.ਟੀ.ਆਈ. ਬਟਾਲਾ ਵਿਖੇ ਵੱਖ-ਵੱਖ ਟਰੇਡਾਂ ਵਿਚ ਪੜ੍ਹ ਰਹੇ ਪਹਿਲੇ ਸਾਲ ਦੇ ਵਿਦਿਆਰਥੀਆਂ ਵਲੋਂ ਮਾਸ ਆਊਟ ਵਿਦਿਆਰਥੀਆਂ ਲਈ ਇਕ ਵਿਦਾਇਗੀ ਪਾਰਟੀ ਸਮਾਰੋਹ ਕੀਤਾ ਗਿਆ, ਜਿਸ ਵਿਚ ਕਾਲਜ ਦੇ ਮੈਨੇਜਿੰਗ ਡਾਇਰੈਕਟਰ ਸ੍ਰੀ ਅਰੁਣ ਕੁਮਾਰ ਜੇ.ਈ. ਮੁੱਖ ਮਹਿਮਾਨ ਦੇ ਤੌਰ 'ਤੇ ਹਾਜ਼ਰ ਹੋਏ | ਉਨ੍ਹਾਂ ਨਾਲ ਪ੍ਰੋ: ਦਿਲਬਾਗ ਸਿੰਘ ਡਾਇਰੈਕਟਰ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਕਾਲਜ ਪਹੁੰਚਣ 'ਤੇ ਉਪ ਪਿ੍ੰ: ਗੁਰਨਾਮ ਸਿੰਘ ਵਲੋਂ ਆਏ ਮਹਿਮਾਨਾਂ ਦਾ ਨਿੱਘਾ ਸਵਾਗਤ ਕੀਤਾ ਗਿਆ | ਪ੍ਰੋਗਰਾਮ ਦੀ ਸ਼ੁਰੂਆਤ ਸਮਾ ਰੌਸ਼ਨ ਜਗਾ ਕੇ ਕੀਤੀ ਗਈ | ਇਸ ਮੌਕੇ ਵਿਦਿਾਰਥੀਆਂ ਵਲੋਂ ਇਕ ਸੱਭਿਆਚਾਰਕ ਪ੍ਰੋਗਰਾਮ ਕੀਤਾ ਗਿਆ, ਜਿਸ ਦੀ ਸ਼ੁਰੂਆਤ ਧਾਰਮਿਕ ਗੀਤ ਦੀ ਸਫ਼ਲ ਕੋਰੀਓਗ੍ਰਾਫ਼ੀ ਦੀ ਪ੍ਰੇਸ਼ਕਾਰੀ ਨਾਲ ਕੀਤੀ ਗਈ | ਬਾਅਦ ਵਿਚ ਵਿਦਿਆਰਥੀਆਂ ਵਲੋਂ ਭਾਸ਼ਾ ਤੇ ਵੱਖ-ਵੱਖ ਆਈਟਮਾਂ ਪੇਸ਼ ਕੀਤੀਆਂ ਗਈਆਂ | ਇਸ ਮੌਕੇ ਪਹਿਲੇ ਸਾਲ ਦੇ ਵਿਦਿਆਰਥੀਆਂ ਵਲੋਂ ਦੂਸਰੇ ਸਾਲ ਦੇ ਵਿਦਿਆਰਥੀਆਂ ਨੂੰ ਕਈ ਤਰ੍ਹਾਂ ਦੇ ਕੰਪਲੀਮੈਂਟ (ਤਾਰੀਫ) ਦੇ ਕੇ ਉਨ੍ਹਾਂ ਪ੍ਰਤੀ ਆਪਣੇ ਪਿਆਰ ਤੇ ਸਾਂਝ ਨੂੰ ਪ੍ਰਗਟ ਕੀਤਾ | ਇਸੇ ਤਰ੍ਹਾਂ ਦੂਸਰੇ ਨਾਲ ਦੇ ਵਿਦਿਆਰਥੀਆਂ ਵਲੋਂ ਆਪਣੇ ਅਧਿਆਪਕਾਂ ਦੇ ਸਤਿਕਾਰ ਤੇ ਪਿਆਰ ਵਜੋਂ ਉਨ੍ਹਾਂ ਨੂੰ ਵੱਖ-ਵੱਖ ਕੰਪਲੀਮੈਂਟ (ਤਾਰੀਫਾਂ) ਦੇ ਨਾਲ-ਨਾਲ, ਤੋਹਫ਼ੇ ਦੇ ਕੇ ਨਿਵਾਜਿਆ ਗਿਆ | ਕਾਲਜ ਦੇ ਮੈਨੇਜਿੰਗ ਡਾਇਰੈਕਟਰ ਸ੍ਰੀ ਅਰੁਣ ਕੁਮਾਰ ਜੇ.ਈ. ਤੇ ਡਾਇਰੈਕਟਰ ਪ੍ਰੋ: ਦਿਲਬਾਗ ਸਿੰਘ ਵਲੋਂ ਵਿਦਿਆਰਥੀਆਂ ਨੂੰ ਜਿੱਥੇ ਅੱਗੇ ਵੱਧਣ ਲਈ ਪ੍ਰੇਰਿਤ ਕੀਤਾ, ਉੱਥੇ ਨਾਲ ਹੀ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ | ਅੰਤ ਵਿਚ ਲੈਕਚਰਾਰ ਮਨਜੀਤ ਸਿੰਘ ਵਲੋਂ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ | ਇਸ ਮੌਕੇ ਕਾਲਜ ਦੇ ਸਟਾਫ਼ ਵਿਚ ਐਗਜੈਕਟਿਵ ਮੈਂਬਰ ਸੁਖਵਿੰਦਰ ਸਿੰਘ, ਸ਼ਰਨਜੀਤ ਕੌਰ, ਸੰਦੀਪ ਕੌਰ, ਮੈਡਮ ਭਾਵਨਾ, ਕਿਰਨਦੀਪ ਕੌਰ, ਗੁਰਪ੍ਰੀਤ ਕੌਰ, ਕੋਮਲਪ੍ਰੀਤ ਕੌਰ, ਸੁਖਵਿੰਦਰ ਕੌਰ, ਰਣਜੀਤ ਸਿੰਘ, ਜਸਵਿੰਦਰ ਸਿੰਘ, ਰਾਜਦੀਪ ਕੌਰ, ਸਰਬਜੀਤ ਕੌਰ, ਗੁਰਵਿੰਦਰ ਕੌਰ ਤੋਂ ਇਲਾਵਾ ਸਮੂਹ ਸਟਾਫ਼ ਮੈਂਬਰਜ਼ ਤੇ ਵੱਡੀ ਗਿਣਤੀ ਵਿਚ ਵਿਦਿਆਰਥੀ ਹਾਜ਼ਰ ਸਨ |

ਬੀ.ਪੀ.ਈ.ਓ. ਦੇ ਦਫ਼ਤਰ 'ਚੋਂ ਕੰਪਿਊਟਰ ਅਤੇ ਪੱਖੇ ਚੋਰੀ

ਕਾਹਨੂੰਵਾਨ, 11 ਜੂਨ (ਹਰਜਿੰਦਰ ਸਿੰਘ ਜੱਜ)-ਥਾਣਾ ਕਾਹਨੂੰਵਾਨ ਅਧੀਨ ਪੈਂਦੇ ਬੀ.ਪੀ.ਈ.ਓ. ਬਲਾਕ-2 ਕਾਹਨੂੰਵਾਨ ਦੇ ਦਫ਼ਤਰ ਵਿਚੋਂ ਚੋਰ ਗਿਰੋਹ ਨੇ ਦਫ਼ਤਰ ਦੇ ਤਾਲੇ ਭੰਨ ਕੇ ਅੰਦਰੋਂ ਇਕ ਸਰਕਾਰੀ ਕੰਪਿਊਟਰ, ਪਿ੍ੰਟਰ ਅਤੇ ਦੋ ਛੱਤ ਵਾਲੇ ਪੱਖੇ ਚੋਰੀ ਕਰ ਲਏ ਜਾਣ ਦੀ ਖ਼ਬਰ ...

ਪੂਰੀ ਖ਼ਬਰ »

ਕੈਪ: ਬਾਠ ਦੀ ਅਗਵਾਈ 'ਚ ਡਾ: ਧਰਮਸੋਤ ਵਲੋਂ ਸੋਮ ਪ੍ਰਕਾਸ਼ ਦੇ ਮੰਤਰੀ ਬਣਨ 'ਤੇ ਸਨਮਾਨ

ਬਟਾਲਾ, 11 ਜੂਨ (ਕਾਹਲੋਂ)-ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਮੈਂਬਰ ਪਾਰਲੀਮੈਂਟ ਸੋਮ ਪ੍ਰਕਾਸ਼ ਦੇ ਉਦਯੋਗ ਮੰਤਰੀ ਬਣਨ 'ਤੇ ਸਾਬਕਾ ਕੈਬਨਿਟ ਮੰਤਰੀ ਕੈਪਟਨ ਬਲਬੀਰ ਸਿੰਘ ਬਾਠ ਦੀ ਅਗਵਾਈ 'ਚ ਬਾਜੀਗਰ ਭਾਈਚਾਰੇ ਵਲੋਂ ਸੀਨੀਅਰ ਅਕਾਲੀ ਆਗੂ ਡਾ: ਜਗਬੀਰ ਸਿੰਘ ਧਰਮਸੋਤ ...

ਪੂਰੀ ਖ਼ਬਰ »

5.5 ਬੈਂਡ ਵਾਲੇ ਵਿਦਿਆਰਥੀ ਕੋਲ ਯੂ.ਕੇ. ਵਿਚ ਭਵਿੱਖ ਬਣਾਉਣ ਦਾ ਬਿਹਤਰੀਨ ਮੌਕਾ-ਗੈਵੀ ਕਲੇਰ

ਗੁਰਦਾਸਪੁਰ, 11 ਜੂਨ (ਆਰਿਫ਼)-ਟੀਮ ਗਲੋਬਲ ਇਮੀਗ੍ਰੇਸ਼ਨ ਦੇ ਵੀਜ਼ਾ ਮਾਹਿਰ ਗੈਵੀ ਕਲੇਰ ਨੇ ਦੱਸਿਆ ਕਿ ਜਿਨ੍ਹਾਂ ਵਿਦਿਆਰਥੀਆਂ ਦੇ 5.5 ਬੈਂਡ ਆ ਰਹੇ ਉਨ੍ਹਾਂ ਵਿਦਿਆਰਥੀਆਂ ਨੰੂ ਨਿਰਾਸ਼ ਹੋਣ ਦੀ ਲੋੜ ਨਹੀਂ ਕਿਉਂਕਿ ਉਨ੍ਹਾਂ ਵਿਦਿਆਰਥੀਆਂ ਲਈ ਦੁਨੀਆਂ ਦੇ ਸਭ ਤੋਂ ...

ਪੂਰੀ ਖ਼ਬਰ »

ਆਰ.ਐੱਮ.ਪੀ. ਡਾਕਟਰਾਂ ਦੇ ਮਸਲੇ ਨੂੰ ਪੰਜਾਬ ਸਰਕਾਰ ਕੋਲੋਂ ਤੁਰੰਤ ਹੱਲ ਕਰਨ ਦੀ ਮੰਗ

ਬਟਾਲਾ, 11 ਜੂਨ (ਕਾਹਲੋਂ)-ਕੈਪਟਨ ਸਰਕਾਰ ਨੇ ਪੰਜਾਬ ਦੇ ਡੇਢ ਲੱਖ ਦੇ ਕਰੀਬ ਆਰ.ਐਮ.ਪੀ. ਡਾਕਟਰਾਂ ਨਾਲ ਵਿਧਾਨ ਸਭਾ ਚੋਣਾਂ ਦੌਰਾਨ ਕੀਤੇ ਗਏ ਵਾਅਦੇ ਨੂੰ ਨਜ਼ਰ ਅੰਦਾਜ਼ ਕਰਕੇ ਠੰਢੇ ਬਸਤੇ ਵਿਚ ਪਾਇਆ ਹੋਇਆ ਹੈ, ਜਿਸ ਕਰਕੇ ਇਨ੍ਹਾਂ ਦੇ ਪਰਿਵਾਰਾਂ ਵਿਚ ਭਾਰੀ ਬੇਚੈਨੀ ...

ਪੂਰੀ ਖ਼ਬਰ »

ਦਿਲ ਦਾ ਦੌਰਾ ਪੈਣ ਕਾਰਨ 15 ਸਾਲਾ ਲੜਕੀ ਦੀ ਮੌਤ

ਕਲਾਨੌਰ, 11 ਜੂਨ (ਪੁਰੇਵਾਲ)-ਬਲਾਕ ਦੇ ਇਕ ਪਿੰਡ ਦੀ 15 ਸਾਲਾ ਲੜਕੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਣ ਦੀ ਖ਼ਬਰ ਹੈ, ਜਿਸ ਕਾਰਨ ਇਲਾਕੇ ਭਰ 'ਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ | ਇਸ ਸਬੰਧੀ ਲੜਕੀ ਦੇ ਨਜ਼ਦੀਕੀ ਨਿਰਮਲ ਸਿੰਘ ਵਾਸੀ ਭੰਗਵਾਂ ਨੇ ਦੱਸਿਆ ਕਿ ਹਰਪਲਕਪ੍ਰੀਤ ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮਦਾਸ ਗਰੁੱਪ ਆਫ਼ ਇੰਸਟੀਚਿਊਟਸ ਪੰਧੇਰ ਕਾਲਜ ਅੰਦਰ ਡੀ-ਫਾਰਮੇਸੀ ਐਲੋਪੈਥੀ ਕੋਰਸ ਸ਼ੁਰੂ

ਫਤਹਿਗੜ੍ਹ•ਚੂੜੀਆਂ, 11 ਜੂਨ (ਐਮ.ਐਸ. ਫੱੁਲ)-ਸ੍ਰੀ ਗੁਰੂ ਰਾਮਦਾਸ ਗਰੁੱਪ ਆਫ਼ ਇੰਸਟੀਚਿਊਟਸ ਪੰਧੇਰ ਵਲੋਂ ਇਲਾਕੇ ਅੰਦਰ ਵਿਦਿਆਰਥੀਆਂ ਦੀ ਮੰਗ ਦੇ ਮੱਦੇਨਜ਼ਰ ਸੰਸਥਾ ਅੰਦਰ ਪਹਿਲਾਂ ਚੱਲ ਰਹੇ ਕੋਰਸਾਂ ਦੇ ਨਾਲ-ਨਾਲ ਇਸ ਵਾਰ ਨਵੇਂ ਕੋਰਸ ਦੀ ਮਾਨਤਾ ਪ੍ਰਾਪਤ ਕਰਕੇ ...

ਪੂਰੀ ਖ਼ਬਰ »

ਨਵਦੀਪ ਸਿੰਘ ਪੰਨੂੰ ਵਲੋਂ ਸਾਥੀਆਂ ਸਮੇਤ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਦਾ ਸਨਮਾਨ

ਬਟਾਲਾ, 11 ਜੂਨ (ਕਾਹਲੋਂ)-ਯੂਥ ਅਕਾਲੀ ਦਲ ਸਰਕਲ ਸ੍ਰੀ ਹਰਗੋਬਿੰਦਪੁਰ ਦੇ ਪ੍ਰਧਾਨ ਨਵਦੀਪ ਸਿੰਘ ਪੰਨੂੰ ਵਲੋਂ ਸਾਥੀਆਂ ਸਮੇਤ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਦਾ ਸਨਮਾਨ ਕਰਦਿਆਂ ਉਨ੍ਹਾਂ ਦਾ ਮੂੰਹ ਮਿੱਠਾ ਕਰਵਾਇਆ | ਇਸ ਮੌਕੇ ਸ: ਪੰਨੂੰ ਨੇ ਹਲਕਾ ਸ੍ਰੀ ...

ਪੂਰੀ ਖ਼ਬਰ »

ਗਰਮੀ ਨਾਲ ਕਿਸਾਨ ਦੀ ਹੋਈ ਮੌਤ

ਪੁਰਾਣਾ ਸ਼ਾਲਾ, 11 ਜੂਨ (ਅਸ਼ੋਕ ਸ਼ਰਮਾ)-ਪਿੰਡ ਚਾਵਾ ਦੇ ਇਕ ਕਿਸਾਨ ਦੀ ਅੱਤ ਦੀ ਪੈ ਰਹੀ ਗਰਮੀ ਕਾਰਨ ਖੇਤਾਂ ਵਿਚ ਕੰਮ ਕਰਦੇ ਸਮੇਂ ਮੌਤ ਹੋਣ ਦੀ ਖ਼ਬਰ ਮਿਲੀ ਹੈ | ਜਾਣਕਾਰੀ ਅਨੁਸਾਰ ਹਮੇਸ਼ ਸਿੰਘ (75) ਪੁੱਤਰ ਹੇਵਲਾ ਸਿੰਘ ਆਪਣੇ ਕੁਝ ਕਿਸਾਨਾਂ ਨਾਲ ਨੌਸ਼ਹਿਰਾ ਬਹਾਦਰ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਬੀ.ਡੀ.ਪੀ.ਓ.ਦਫ਼ਤਰ ਅੱਗੇ ਧਰਨਾ

ਦੋਰਾਂਗਲਾ, 11 ਜੂਨ (ਲਖਵਿੰਦਰ ਸਿੰਘ ਚੱਕਰਾਜਾ)-ਪਿੰਡ ਸੁਲਤਾਨੀ ਵਿਖੇ ਮਜ਼ਦੂਰਾਂ ਨੰੂ 1952 ਵਿਚ ਅਲਾਟ ਹੋਏ ਪਲਾਟਾਂ ਉੱਪਰ ਪਿੰਡ ਦੇ ਸਰਪੰਚ ਅਤੇ ਕੁਝ ਹੋਰ ਸੱਤਾਧਾਰੀ ਲੋਕਾਂ ਵਲੋਂ ਆਪਣੇ ਚਹੇਤਿਆਂ ਦਾ ਕਬਜ਼ਾ ਕਰਵਾਉਣ ਦੇ ਵਿਰੋਧ ਵਿਚ ਅੱਜ ਕਿਸਾਨ ਮਜ਼ਦੂਰ ਸੰਘਰਸ਼ ...

ਪੂਰੀ ਖ਼ਬਰ »

ਤੇਜਸਵਦੀਪ ਸਿੰਘ ਚਾਹਲ ਬਣੇ ਲੈਫਟੀਨੈਂਟ

ਬਟਾਲਾ, 11 ਜੂਨ (ਕਾਹਲੋਂ)-ਇੰਡੀਅਨ ਮਿਲਟਰੀ ਅਕੈਡਮੀ ਦੇਹਰਾਦੂਨ ਤੋਂ ਪਾਸ ਹੋਣ 'ਤੇ ਗੁਰਦਾਸਪੁਰ ਵਾਸੀ ਤੇਜਸਵਦੀਪ ਸਿੰਘ ਚਾਹਲ (ਜਪਜੀ) ਲੈਫਟੀਨੈਂਟ ਬਣ ਗਏ ਹਨ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਲੈਫਟੀਨੈਂਟ ਤੇਜਸਵਦੀਪ ਸਿੰਘ ਚਾਹਲ ਦੇ ਮਾਮਾ ਬਲਦੇਵ ਸਿੰਘ (ਭੱਠੇ ...

ਪੂਰੀ ਖ਼ਬਰ »

7 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ

ਘੁਮਾਣ, 11ਜੂਨ (ਬੰਮਰਾਹ)-ਘੁਮਾਣ ਪੁਲਿਸ ਵਲੋਂ ਪਿੰਡ ਕੰਡੀਲਾ ਤੋਂ ਇਕ ਵਿਅਕਤੀ ਨੂੰ 7 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਨ ਦੀ ਖ਼ਬਰ ਹੈ | ਇਸ ਸਬੰਧੀ ਥਾਣਾ ਮੁਖੀ ਹਰਜੀਤ ਸਿੰਘ ਖਹਿਰਾ ਨੇ ਦੱਸਿਆ ਕਿ ਪੁਲਿਸ ਪਾਰਟੀ ਪਿੰਡ ਖੁਜਾਲਾ ਤੋਂ ਕੱਚੇ ਰਸਤੇ ਕੰਡੀਲਾ ਡਰੇਨ ਵੱਲ ...

ਪੂਰੀ ਖ਼ਬਰ »

ਚੋਰਾਂ ਨੇ ਬੈਂਕ 'ਚੋਂ ਕੀਮਤੀ ਸਾਮਾਨ ਕੀਤਾ ਚੋਰੀ

ਬਟਾਲਾ, 11 ਜੂਨ (ਹਰਦੇਵ ਸਿੰਘ ਸੰਧੂ)-ਸਥਾਨਕ ਕਾਦੀਆਂ ਰੋਡ 'ਤੇ ਬਣੇ ਬਾਜਵਾ ਗੇਟ ਨਜ਼ਦੀਕ ਕੋਆਪ੍ਰੇਟਿਵ ਬੈਂਕ 'ਚ ਚੋਰੀ ਹੋਣ ਦੀ ਖ਼ਬਰ ਹੈ | ਇਸ ਬਾਰੇ ਕੋਆਪ੍ਰੇਟਿਵ ਬੈਂਕ ਮੈਨੇਜਰ ਹਰਸਿਮਰਨਜੀਤ ਸਿੰਘ ਪੁੱਤਰ ਗੁਰਿੰਦਰ ਸਿੰਘ ਵਾਸੀ ਮਹਿਤਾ ਚੌਕ ਨੇ ਦੱਸਿਆ ਕਿ ਬੀਤੀ ...

ਪੂਰੀ ਖ਼ਬਰ »

ਡਾ. ਬੀ.ਕੇ. ਸ਼ਰਮਾ ਆਈ. ਕੇ. ਯੂਨੀਵਰਸਿਟੀ ਕਪੂਰਥਲਾ ਦੇ ਬੋਰਡ ਆਫ਼ ਸਟੱਡੀ ਦੇ ਮੈਂਬਰ ਨਿਯੁਕਤ

ਬਟਾਲਾ, 11 ਜੂਨ (ਕਾਹਲੋਂ)-ਬੇਰਿੰਗ ਯੂਨੀਅਨ ਕ੍ਰਿਸ਼ਚਨ ਕਾਲਜ ਬਟਾਲਾ ਦੇ ਅੰਗਰੇਜ਼ੀ ਵਿਭਾਗ ਦੇ ਪ੍ਰੋਫ਼ੈਸਰ ਡਾ: ਬੀ.ਕੇ. ਸ਼ਰਮਾ ਨੂੰ ਇੰਦਰ ਕੁਮਾਰ ਗੁਜਰਾਲ ਪੀ.ਟੀ.ਯੂ. ਕਪੂਰਥਲਾ ਦੇ ਸੋਸ਼ਲ ਸਾਇੰਸਸ ਦੇ ਬੋਰਡ ਆਫ਼ ਸਟੱਡੀ ਦੇ ਮੈਂਬਰ ਨਿਯੁਕਤ ਕੀਤਾ ਗਿਆ ਹੈ | ...

ਪੂਰੀ ਖ਼ਬਰ »

ਸੰਗਰੂਰ ਵਿਖੇ ਵਾਪਰੀ ਦੁਖਦਾਈ ਘਟਨਾ ਲਈ ਸਰਕਾਰ ਤੇ ਪ੍ਰਸ਼ਾਸਨ ਜ਼ਿੰਮੇਵਾਰ-ਜਥੇ. ਚਨਾਰਥਲ

ਖਮਾਣੋਂ, 11 ਜੂਨ (ਜੋਗਿੰਦਰ ਪਾਲ)-ਜਥੇਦਾਰ ਸਵਰਨ ਸਿੰਘ ਚਨਾਰਥਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਨੇ ਖਮਾਣੋਂ ਰਾਣਾ ਹਸਪਤਾਲ ਖਮਾਣੋਂ ਵਿਖੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਸੰਗਰੂਰ ਦੇ ਪਿੰਡ ਭਗਵਾਨਪੁਰਾ ਵਿਖੇ ਪੰਜਾਬ ...

ਪੂਰੀ ਖ਼ਬਰ »

ਵਿਦਿਆਰਥੀਆਂ ਦੇ ਵਫ਼ਦ ਵਲੋਂ ਜ਼ਿਲ੍ਹਾ ਪੁਲਿਸ ਮੁਖੀ ਨੂੰ ਮੰਗ ਪੱਤਰ

ਫ਼ਤਹਿਗੜ੍ਹ ਸਾਹਿਬ, 11 ਜੂਨ (ਅਰੁਣ ਆਹੂਜਾ)-ਸਨਅਤੀ ਸ਼ਹਿਰ ਮੰਡੀ ਗੋਬਿੰਦਗੜ੍ਹ ਵਿਖੇ ਦੇਸ਼ ਭਗਤ ਯੂਨੀਵਰਸਿਟੀ ਨਾਲ ਸਬੰਧਿਤ ਦੋ ਵਿਅਕਤੀਆਂ ਿਖ਼ਲਾਫ਼ ਜ਼ਿਲ੍ਹਾ ਪੁਲਿਸ ਮੁਖੀ ਅਮਨੀਤ ਕੌਾਡਲ ਨੂੰ ਇਕ ਮੰਗ ਪੱਤਰ ਦਿੰਦਿਆਂ 13 ਵਿਦਿਆਰਥੀਆਂ ਦੇ ਵਫ਼ਦ ਨੇ ਇਨਸਾਫ਼ ...

ਪੂਰੀ ਖ਼ਬਰ »

ਸੂਬੇ 'ਚ ਬਿਜਲੀ ਚੋਰਾਂ ਨੂੰ ਨਹੀਂ ਬਖ਼ਸ਼ਿਆ ਜਾਵੇਗਾ-ਸੀ.ਐਮ.ਡੀ. ਸਰਾਂ

ਪਟਿਆਲਾ, 11 ਜੂਨ (ਧਰਮਿੰਦਰ ਸਿੰਘ ਸਿੱਧੂ)-ਬਿਜਲੀ ਨਿਗਮ ਦੇ ਲੁਧਿਆਣਾ ਐਾਟੀ ਪਾਵਰ ਥੈਫਟ ਵਿੰਗ ਵਲੋਂ ਸਿੱਧੀ ਬਿਜਲੀ ਚੋਰੀ ਦੇ ਮਾਮਲੇ 'ਚ ਇਕ ਖੇਤੀਬਾੜੀ ਉਪਕਰਨ ਵਰਕਸ਼ਾਪ ਚਲਾ ਰਹੇ ਪਰਮਿੰਦਰ ਸਿੰਘ ਮਾਂਗਟ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਇਸ ਬਾਰੇ ਗੱਲ ਕਰਦਿਆਂ ...

ਪੂਰੀ ਖ਼ਬਰ »

ਗੁਰਦੁਆਰਾ ਸਿਧਸਰ ਅਲੌਹਰਾਂ ਸਾਹਿਬ ਦੀ ਗੋਲਕ 'ਚੋਂ 47 ਲੱਖ ਦਾ ਚੜਾਵਾ ਗਿਣਿਆ

ਨਾਭਾ, 11 ਜੂਨ (ਕਰਮਜੀਤ ਸਿੰਘ)-ਗੁਰਦੁਆਰਾ ਸਿੱਧਸਰ ਅਲਹੌਰਾਂ ਸਾਹਿਬ ਵਿਖੇ ਪਿਛਲੇ 2 ਸਾਲ ਤੋਂ ਬੰਦ ਪਈਆਂ ਗੋਲਕਾਂ ਨੂੰ ਖੋਲ੍ਹਣ ਲਈ ਨਾਭਾ ਪ੍ਰਸ਼ਾਸਨ ਵਲੋਂ ਵੱਖ-ਵੱਖ ਪਿੰਡਾਂ ਦੇ ਨੁਮਾਇੰਦੇ ਲੈ ਕੇ ਅੱਠ ਮੈਂਬਰੀ ਕਮੇਟੀ ਬਣਾਈ ਗਈ ਸੀ ਤੇ ਪ੍ਰਸ਼ਾਸਨ ਦੀ ਨਿਗਰਾਨੀ ...

ਪੂਰੀ ਖ਼ਬਰ »

ਨਿਸ਼ਾਨੇਬਾਜ਼ ਨਰਿੰਦਰ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ

ਪਟਿਆਲਾ, 11 ਜੂਨ (ਚਹਿਲ)-ਨੇੜਲੇ ਪਿੰਡ ਚੱਪੜ ਦੇ ਵਸਨੀਕ ਨਰਿੰਦਰ ਸਿੰਘ ਨੇ ਹਾਲ ਹੀ ਵਿਚ ਹੋਈ ਪਹਿਲੀ ਕੌਮੀ ਤੀਰ-ਅੰਦਾਜ਼ੀ ਤੇ ਸੀ.ਆਰ.ਬੀ. ਕਰਾਸ ਬੋਅ ਚੈਂਪੀਅਨਸ਼ਿਪ 'ਚੋਂ ਚਾਂਦੀ ਦਾ ਤਗਮਾ ਜਿੱਤਣ ਦਾ ਮਾਣ ਪ੍ਰਾਪਤ ਕੀਤਾ ਹੈ | ਆਰੀਅਨ ਗਰੁੱਪ ਆਫ਼ ਕਾਲਜਜ਼ ਵਿਖੇ ਹੋਈ ...

ਪੂਰੀ ਖ਼ਬਰ »

ਭਗਵਾਨਪੁਰਾ ਦੇ ਹਾਦਸੇ ਮਗਰੋਂ ਪ੍ਰਸ਼ਾਸਨ ਆਇਆ ਹਰਕਤ 'ਚ

ਪਾਤੜਾਂ, 11 ਜੂਨ (ਜਗਦੀਸ਼ ਸਿੰਘ ਕੰਬੋਜ)-ਸੰਗਰੂਰ ਜ਼ਿਲ੍ਹਾ ਦੇ ਪਿੰਡ ਭਗਵਾਨਪੁਰਾ 'ਚ ਬੰਦ ਟਿਊਬਵੈੱਲ ਵਾਲੇ ਬੋਰ 'ਚ ਡਿੱਗ ਕੇ ਫਤਹਿਵੀਰ ਨਾਂਅ ਦੇ ਬੱਚੇ ਨਾਲ ਵਾਪਰੇ ਹਾਦਸੇ ਮਗਰੋਂ ਸਰਕਾਰ ਵਲੋਂ ਅਜਿਹੇ ਹੋਰ ਬੋਰਾਂ ਨੂੰ ਬੰਦ ਕਰਵਾਉਣ ਲਈ ਸਰਕਾਰ ਵਲੋਂ ਹੁਕਮ ਜਾਰੀ ...

ਪੂਰੀ ਖ਼ਬਰ »

ਬਾਬਾ ਸ਼ੰਕਰ ਗਿਰ ਔਲੀਆ ਦੀ ਬਰਸੀ ਮਨਾਈ

ਦੇਵੀਗੜ੍ਹ, 11 ਜੂਨ (ਮੁਖ਼ਤਿਆਰ ਸਿੰਘ ਨੌਗਾਵਾਂ)-ਧੰਨ ਧੰਨ ਪੀਰ ਫ਼ਾਜ਼ਲ ਸ਼ਾਹ ਜੀ ਦੀ ਦਰਗਾਹ ਘੜਾਮ ਵਿਖੇ ਬਾਬਾ ਸ਼ੰਕਰ ਗਿਰ ਔਲੀਆ ਦੀ ਬਰਸੀ ਮੌਕੇ ਸਾਲਾਨਾ ਜੋੜ ਮੇਲਾ ਲਗਾਇਆ ਗਿਆ | ਇਸ ਮੌਕੇ ਭਾਰੀ ਗਿਣਤੀ ਵਿਚ ਸ਼ਰਧਾਲੂਆਂ ਨੇ ਹਾਜ਼ਰੀ ਭਰੀ | ਇਸ ਮੌਕੇ ਬਾਬਾ ਜਗਤਾਰ ...

ਪੂਰੀ ਖ਼ਬਰ »

ਰਾਜੇਸ਼ ਪਾਇਲਟ ਦੀ ਬਰਸੀ ਮਨਾਈ

ਪਟਿਆਲਾ, 11 ਜੂਨ (ਅ.ਸ. ਆਹਲੂਵਾਲੀਆ)-ਕਾਂਗਰਸੀ ਆਗੂ ਸਾਬਕਾ ਕੇਂਦਰੀ ਮੰਤਰੀ ਸਵ. ਰਾਜੇਸ਼ ਪਾਇਲਟ ਦੀ 19ਵੀਂ ਬਰਸੀ 'ਤੇ ਸ਼ਰਧਾਂਜਲੀ ਸਮਾਗਮ ਨੇੜੇ ਬੱਸ ਸਟੈਂਡ, ਲਾਈਟਾਂ ਵਾਲਾ ਚੌਾਕ ਵਿਖੇ ਰਾਜੇਸ਼ ਪਾਇਲਟ ਦੇ ਬੁੱਤ 'ਤੇ ਜਾ ਕੇ ਮਨਾਈ | ਇਸ ਮੌਕੇ ਪਾਇਲਟ ਦੇ ਜੀਵਨ 'ਤੇ ...

ਪੂਰੀ ਖ਼ਬਰ »

ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਨੇ ਸੰਨੀ ਨੂੰ ਚੁਣਿਆ ਮੁੱਖ ਸੇਵਾਦਾਰ

ਪਟਿਆਲਾ, 11 ਜੂਨ (ਧਰਮਿੰਦਰ ਸਿੰਘ ਸਿੱਧੂ)-ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਪਟਿਆਲਾ ਦੀ ਜਨਰਲ ਬਾਡੀ ਦੀ ਬੈਠਕ 'ਚ ਸੁਰਿੰਦਰ ਸਿੰਘ (ਸੰਨੀ) ਨੂੰ ਸੁਸਾਇਟੀ ਦਾ ਮੁੱਖ ਸੇਵਾਦਾਰ ਸਰਬਸੰਮਤੀ ਨਾਲ ਚੁਣਿਆ ਗਿਆ | ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਇਕ ਨਿਰੋਲ ...

ਪੂਰੀ ਖ਼ਬਰ »

ਨਗਰ ਨਿਗਮ ਦੀਆਂ ਟੀਮਾਂ ਵਲੋਂ ਪਲਾਸਟਿਕ ਤੇ ਥਰਮੋਕੋਲ ਦੀ ਵਰਤੋਂ ਸਬੰਧੀ ਜਾਗਰੂਕਤਾ ਮੁਹਿੰਮ ਜਾਰੀ

ਪਟਿਆਲਾ, 11 ਜੂਨ (ਜਸਪਾਲ ਸਿੰਘ ਢਿੱਲੋਂ)- ਗਰੀਨ ਟਿ੍ਬਿਊਨਲ ਦੇ ਆਦੇਸ਼ਾਂ 'ਤੇ ਦੇਸ਼ ਨੂੰ ਹੁਣ ਪਲਾਸਟਿਕ ਮੁਕਤ ਕਰਨ ਵੱਲ ਮੁਹਿੰਮ ਜਾਰੀ ਹੈ | ਇਸ ਸਬੰਧੀ ਰਾਜ ਸਰਕਾਰ ਦੇ ਸਥਾਨਕ ਸਰਕਾਰ ਵਿਭਾਗ ਨੇ ਨਗਰ ਨਿਗਮਾਂ ਤੇ ਨਗਰ ਕੌਾਸਲਾਂ ਨੂੰ ਆਦੇਸ਼ ਦਿੱਤੇ ਹਨ ਕਿ ਸ਼ਹਿਰਾਂ ...

ਪੂਰੀ ਖ਼ਬਰ »

ਜੈਨ ਤਪੱਸਵੀ ਮਹਾਰਾਜ ਦੀ ਬਰਸੀ ਮਨਾਈ

ਨਾਭਾ, 11 ਜੂਨ (ਕਰਮਜੀਤ ਸਿੰਘ)-ਜੈਨ ਤਪੱਸਵੀ ਮੁਨੀ ਸ੍ਰੀ ਗੇਵੜੇ ਰਾਧੇ ਜੀ ਦੀ 89ਵੀਂ ਬਰਸੀ ਮਨਾਈ ਗਈ | ਸਥਾਨਕ ਦੁਲੱਦੀ ਗੇਟ ਵਿਖੇ ਬਣਾਈ ਗਈ ਸਮਾਧੀ 'ਤੇ ਜੈਨ ਭਾਈਚਾਰਾ ਇਕੱਠਾ ਹੋਇਆ ਤੇ ਮੁਨੀ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ | ਇਸ ਮੌਕੇ ਸੁਸਾਇਟੀ ਦੇ ਪ੍ਰਧਾਨ ...

ਪੂਰੀ ਖ਼ਬਰ »

ਪਟਿਆਲਾ ਸ਼ਹਿਰ 'ਚ ਥਾਂ-ਥਾਂ 'ਤੇ ਲੱਗ ਰਹੀਆਂ ਨੇ ਨਾਜਾਇਜ਼ ਰੇਹੜੀਆਂ

ਪਟਿਆਲਾ, 11 ਜੂਨ(ਜਸਪਾਲ ਸਿੰਘ ਢਿੱਲੋਂ)- ਪਟਿਆਲਾ ਸ਼ਹਿਰ ਅੰਦਰ ਦਿਨੋਂ ਦਿਨ ਨਾਜਾਇਜ਼ ਰੇਹੜੀਆਂ ਕਾਰੋਬਾਰ ਵੱਧ ਰਿਹਾ ਹੈ | ਇਨ੍ਹਾਂ ਰੇਹੜੀਆਂ ਕਾਰਨ ਹੀ ਥਾਂ-ਥਾਂ 'ਤੇ ਨਾਜਾਇਜ਼ ਕਬਜ਼ੇ ਹੋ ਰਹੇ ਹਨ | ਸ਼ਹਿਰ ਅੰਦਰ ਬਡੂੰਗਰ ਸ਼ਮਸ਼ਾਨਘਾਟ ਦੇ ਬਿਲਕੁਲ ਮੂਹਰੇ ...

ਪੂਰੀ ਖ਼ਬਰ »

ਆਸ਼ਾ ਵਰਕਰਾਂ ਤੇ ਫੈਸਿਲੀਟੇਟਰ ਯੂਨੀਅਨ ਵਲੋਂ ਧਰਨਾ 20 ਨੂੰ ਕੰਮਕਾਜ ਬੰਦ ਕਰਨ ਦੀ ਚਿਤਾਵਨੀ

ਗੁਰਦਾਸਪੁਰ, 11 ਜੂਨ (ਸੈਣੀ)-ਆਸ਼ਾ ਵਰਕਰਾਂ ਅਤੇ ਫੈਸਿਲੀਟੇਟਰ ਵਲੋਂ ਆਪਣੀਆਂ ਮੰਗਾਂ ਨੰੂ ਲੈ ਕੇ ਅੱਜ ਰਾਜਵਿੰਦਰ ਕੌਰ ਦੀ ਅਗਵਾਈ ਹੇਠ ਰੋਸ ਧਰਨਾ ਦਿੱਤਾ ਗਿਆ | ਇਸ ਮੌਕੇ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵਲੋਂ ਸਾਲ 2019-20 ਦਾ ਬਜਟ ਜਾਰੀ ਨਾ ਕਰਕੇ ...

ਪੂਰੀ ਖ਼ਬਰ »

ਜਾਗੋਵਾਲ ਬਾਂਗਰ ਨਿਵਾਸੀਆਂ ਅਤੇ ਸ਼ੋ੍ਰਮਣੀ ਕਮੇਟੀ ਤਰਫੋਂ ਦਮਨਪ੍ਰੀਤ ਕੌਰ ਸਨਮਾਨਿਤ

ਕਾਹਨੂੰਵਾਨ, 11 ਜੂਨ (ਹਰਜਿੰਦਰ ਸਿੰਘ ਜੱਜ)-ਸ਼ਹੀਦ ਬੀਬੀ ਸੁੰਦਰੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕਾਹਨੂੰਵਾਨ ਦੀ ਵਿਦਿਆਰਥਣ ਦਮਨਪ੍ਰੀਤ ਕੌਰ ਪੁੱਤਰੀ ਸਰਬਜੀਤ ਸਿੰਘ ਪਿੰਡ ਜਾਗੋਵਾਲ ਬਾਂਗਰ ਵਲੋਂ ਪੰਜਾਬ ਬੋਰਡ ਦੀ ਪ੍ਰੀਖਿਆ 'ਚੋਂ ਪੰਜਾਬ ਦਾ ਤੀਸਰਾ ਸਥਾਨ ...

ਪੂਰੀ ਖ਼ਬਰ »

ਫ਼ਤਹਿਵੀਰ ਦੀ ਮੌਤ ਲਈ ਪੰਜਾਬ ਸਰਕਾਰ ਜ਼ਿੰਮੇਵਾਰ-ਕੌਾਡਲ

ਦੀਨਾਨਗਰ, 11 ਜੂਨ (ਸ਼ਰਮਾ/ਸੰਧੂ/ਸੋਢੀ)-ਦੋ ਸਾਲਾਂ ਦੇ ਮਾਸੂਮ ਫਤਿਹਵੀਰ ਦੀ ਡੂੰਘੇ ਬੋਰ 'ਚ ਹੋਈ ਮੌਤ ਨੰੂ ਪੰਜਾਬ ਸਰਕਾਰ ਦੀ ਨਲਾਇਕੀ ਦੱਸਦਿਆਂ ਹੋਇਆਂ ਭਾਜਪਾ ਦੇ ਉੱਘੇ ਆਗੂ ਯਸ਼ਪਾਲ ਕੌਾਡਲ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਤੇ ਪੰਜਾਬ ਸਰਕਾਰ ਫਤਿਹਵੀਰ ਨੰੂ ...

ਪੂਰੀ ਖ਼ਬਰ »

ਅਕਲ ਸ਼ਾਹ ਵਲੀ ਦੀ ਯਾਦ 'ਚ ਸੱਭਿਆਚਾਰਕ ਮੇਲਾ ਗਾਇਕਾ ਦੀਪਕ ਢਿੱਲੋਂ ਨੇ ਲੁੱਟਿਆ

ਕਲਾਨੌਰ, 11 ਜੂਨ (ਪੁਰੇਵਾਲ)-ਨੇੜਲੇ ਸਰਹੱਦੀ ਪਿੰਡ ਦੋਸਤਪੁਰ 'ਚ ਸਥਿਤ ਬਾਬਾ ਅਕਲ ਸ਼ਾਹ ਵਲੀ ਦੀ ਦਰਗਾਹ 'ਤੇ ਸਾਲਾਨਾ ਸੱਭਿਆਚਾਰਕ ਮੇਲਾ ਪੰਜਾਬ ਪ੍ਰਸਿੱਧ ਲੋਕ ਗਾਇਕਾ ਦੀਪਕ ਢਿੱਲੋਂ ਨੇ ਲੁੱਟ ਲਿਆ | ਸਰਪੰਚ ਗੁਰਦਿਆਲ ਸਿੰਘ ਨੇ ਦੱਸਿਆ ਕਿ ਪਿੰਡ ਵਾਸੀਆਂ ਦੇ ਸਹਿਯੋਗ ...

ਪੂਰੀ ਖ਼ਬਰ »

ਪੱਖੋਕੇ ਮਹਿਮਾਰਾ ਵਿਖੇ ਦੋ ਰੋਜ਼ਾ ਮਸੀਹੀ ਕਨਵੈਨਸ਼ਨ ਕਰਵਾਈ

ਡੇਰਾ ਬਾਬਾ ਨਾਨਕ, 11 ਜੂਨ (ਵਿਜੇ ਸ਼ਰਮਾ)-ਇੱਥੋਂ ਨਜ਼ਦੀਕੀ ਪਿੰਡ ਪੱਖੋਕੇ ਮਹਿਮਾਰਾ ਵਿਖੇ ਦੋ ਰੋਜ਼ਾ ਮਸੀਹੀ ਕਨਵੈਨਸ਼ਨ ਬਰਕਤਾਂ ਦੀ ਬਾਰਿਸ਼ ਦਾ ਆਯੋਜਨ ਕੀਤਾ ਗਿਆ | ਦੋ ਰੋਜ਼ਾ ਇਸ ਕਨਵੈਨਸ਼ਨ ਦੌਰਾਨ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਵੱਡੀ ਗਿਣਤੀ 'ਚ ਆਏ ਮਸੀਹ ...

ਪੂਰੀ ਖ਼ਬਰ »

ਮਹਿਲਾਵਾਂ ਲਈ ਇਕ ਰੋਜ਼ਾ ਮੁਫ਼ਤ ਮੈਡੀਕਲ ਚੈਕਅੱਪ ਕੈਂਪ ਲਗਾਇਆ

ਬਟਾਲਾ, 11 ਜੁੂਨ (ਕਾਹਲੋਂ)-ਸਥਾਨਕ ਬਾਵਾ ਲਾਲ ਜੀ ਚੈਰੀਟੇਬਲ ਹਸਪਤਾਲ ਵਲੋਂ ਮਹਿਲਾਵਾਂ ਲਈ ਇਕ ਰੋਜ਼ਾ ਮੁਫ਼ਤ ਮੈਡੀਕਲ ਚੈਕਅੱਪ ਕੈਂਪ ਲਗਾਇਆ ਗਿਆ, ਜਿਸ ਵਿਚ ਮੁੱਖ ਮਹਿਮਾਨ ਵਜੋਂ ਡਾ: ਮਤੀ ਨੀਰੂ ਚੱਡਾ ਪਿ੍ੰਸੀਪਲ ਆਰ.ਆਰ. ਬਾਵਾ ਕਾਲਜ ਸ਼ਾਮਿਲ ਹੋਏ ਅਤੇ ਮਤੀ ...

ਪੂਰੀ ਖ਼ਬਰ »

ਨਿਸ਼ਾਨੇ ਖ਼ਾਲਸਾ ਅਕੈਡਮੀ ਘੱਲੂਘਾਰਾ ਵਿਖੇ ਸ਼ਹੀਦੀ ਦਿਹਾੜਾ ਮਨਾਇਆ

ਕਾਹਨੂੰਵਾਨ, 11 ਜੂਨ (ਹਰਜਿੰਦਰ ਸਿੰਘ ਜੱਜ)-ਨਿਸ਼ਾਨੇ ਖ਼ਾਲਸਾ ਅਕੈਡਮੀ ਘੱਲੂਘਾਰਾ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਗੁਰਪੁਰਬ ਮਨਾਇਆ ਗਿਆ | ਇਸ ਮੌਕੇ ਛੋਟਾ ਘੱਲੂਘਾਰਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧਾਂ ਹੇਠ ਕਰਵਾਏ ਗਏ ਸ੍ਰੀ ਅਖੰਡ ਪਾਠ ...

ਪੂਰੀ ਖ਼ਬਰ »

ਸ਼ਰਾਬ ਦੀ ਫੈਕਟਰੀ ਖੋਲ੍ਹੇ ਜਾਣ ਦੇ ਵਿਰੋਧ 'ਚ ਕੀਤਾ ਰੋਸ ਪ੍ਰਦਰਸ਼ਨ

ਦੀਨਾਨਗਰ, 11 ਜੂਨ (ਸੰਧੂ/ਸੋਢੀ/ਸ਼ਰਮਾ)-ਦੀਨਾਨਗਰ ਦੇ ਪਿੰਡ ਅਲੀਆ ਚੱਕ ਦੇ ਨਜ਼ਦੀਕ ਖੋਲ੍ਹੀ ਜਾ ਰਹੀ ਸ਼ਰਾਬ ਬਣਾਉਣ ਦੀ ਫ਼ੈਕਟਰੀ ਨੂੰ ਬੰਦ ਕਰਵਾਉਣ ਦੀ ਮੰਗ ਨੂੰ ਲੈ ਕੇ ਲਈ ਵੱਖ-ਵੱਖ ਪਿੰਡਾਂ ਦੇ ਪੰਚਾਂ-ਸਰਪੰਚਾਂ ਵਲੋਂ ਅੱਜ ਪਿੰਡ ਆਲੀਆ ਚੱਕ ਵਿਖੇ ਸ਼ਰਾਬ ਦੀ ...

ਪੂਰੀ ਖ਼ਬਰ »

ਨਵ-ਨਿਯੁਕਤ ਜ਼ਿਲ੍ਹਾ ਜਨਰਲ ਸਕੱਤਰ ਗੋਲਡੀ ਖਹਿਰਾ ਦਾ ਪਿੰਡ ਪਹੁੰਚਣ 'ਤੇ ਜ਼ੋਰਦਾਰ ਸਵਾਗਤ

ਕਲਾਨੌਰ, 11 ਜੂਨ (ਪੁਰੇਵਾਲ)-ਜ਼ਿਲ੍ਹਾ ਕਾਂਗਰਸ ਕਮੇਟੀ ਵਲੋਂ ਜੇਲ੍ਹਾਂ ਤੇ ਸਹਿਕਾਰਤਾ ਵਿਭਾਗ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਸਿਫਾਰਸ਼ 'ਤੇ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਬਲਾਕ ਕਲਾਨੌਰ ਦੇ ਪਿੰਡ ਖੈਹਿਰਾ ਕੋਟਲੀ ਵਾਸੀ ...

ਪੂਰੀ ਖ਼ਬਰ »

ਬੈੱਲ ਕੰਪਨੀ ਨੇ ਸਿੱਖਿਆ ਵਿਭਾਗ ਨੂੰ ਦਿੱਤੇ 35 ਕੰਪਿਊਟਰ ਤੇ 5 ਪਿ੍ੰਟਰ ਸਿੱਖਿਆ ਲਈ ਮੀਲ ਪੱਥਰ ਸਾਬਤ ਹੋਣਗੇ ਇਹ ਕੰਪਿਊਟਰ

ਗੁਰਦਾਸਪੁਰ, 11 ਜੂਨ (ਆਰਿਫ਼)-ਭਾਰਤ ਇਲੈਕਟ੍ਰੋਨਿਕਸ ਲਿਮਟਿਡ ਪੰਚਕੂਲਾ ਰਾਹੀਂ ਕਾਰਪੋਰੇਟ ਸਮਾਜਿਕ ਉੱਤਰਦਾਇਕ ਅਧੀਨ ਸਕਿਲ ਇੰਡੀਆ ਮਿਸ਼ਨ ਨੰੂ ਮਜ਼ਬੂਤ ਕਰਨ ਲਈ ਅੱਜ ਬੈੱਲ ਕੰਪਨੀ ਨੇ ਸਿੱਖਿਆ ਵਿਭਾਗ ਦੀ ਝੋਲੀ 35 ਕੰਪਿਊਟਰ ਅਤੇ 5 ਪਿ੍ੰਟਰ ਪਾਏ ਹਨ | ਇਹ ਕੰਪਿਊਟਰ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਕਾਦੀਆਂ ਰਾਇਲ ਵਲੋਂ ਮੁਫ਼ਤ ਮੈਡੀਕਲ ਜਾਂਚ ਕੈਂਪ

ਕਾਦੀਆਂ, 11 ਜੂਨ (ਕੁਲਵਿੰਦਰ ਸਿੰਘ)-ਲਾਇਨਜ਼ ਕਲੱਬ ਕਾਦੀਆਂ ਰਾਇਲ ਵਲੋਂ ਇਕ ਮੁਫ਼ਤ ਮੈਡੀਕਲ ਕੈਂਪ ਸਥਾਨਕ ਸੁੱਖ ਹਸਪਤਾਲ ਕਾਦੀਆਂ ਵਿਖੇ ਲਗਾਇਆ ਗਿਆ | ਇਸ ਕੈਂਪ 'ਚ ਦਿਲ ਦੇ ਰੋਗਾਂ ਦੀ ਜਾਂਚ ਤੇ ਨਸ਼ਿਆਂ ਦੇ ਬਚਾਓ ਲਈ ਲੋੜਵੰਦ ਦੀ ਜਾਂਚ ਕਰਕੇ ਮੁਫ਼ਤ ਦਵਾਈਆਂ ਵੀ ...

ਪੂਰੀ ਖ਼ਬਰ »

ਕਿਸਾਨਾਂ ਅਤੇ ਆੜ੍ਹਤੀਆਂ ਨੂੰ ਦਾਣਾ ਮੰਡੀ ਦੌਰਾਨ ਕਿਸੇ ਕਿਸਮ ਦੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ-ਬਾਜਵਾ

ਫਤਹਿਗੜ੍ਹ ਚੂੜੀਆਂ, 11 ਜੂਨ (ਜੇ.ਐਸ. ਮਾਨ)-ਆੜ੍ਹਤੀ ਯੂਨੀਅਨ ਫਤਹਿਗੜ੍ਹ ਚੂੜੀਆਂ ਦੀ ਇਕ ਵਿਸ਼ੇਸ਼ ਇਕੱਤਰਤਾ ਆੜ੍ਹਤੀ ਯੂਨੀਅਨ ਦੇ ਪ੍ਰਧਾਨ ਕੁਲਵੰਤ ਸਿੰਘ ਰੰਧਾਵਾ ਦੇ ਗ੍ਰਹਿ ਵਿਖੇ ਹੋਈ, ਜਿਸ ਦੀ ਪ੍ਰਧਾਨਗੀ ਹਲਕਾ ਵਿਧਾਇਕ ਸ: ਤਿ੍ਪਤ ਰਜਿੰਦਰ ਸਿੰਘ ਬਾਜਵਾ ਕੈਬਨਿਟ ...

ਪੂਰੀ ਖ਼ਬਰ »

ਪ੍ਰੀਖਿਆਵਾਂ 'ਚ ਚੰਗੀ ਕਾਰਗੁਜ਼ਾਰੀ ਲਈ ਜ਼ਿਲ੍ਹਾ ਸਿੱਖਿਆ ਅਫ਼ਸਰ ਰਾਕੇਸ਼ ਬਾਲਾ ਸਨਮਾਨਿਤ

ਗੁਰਦਾਸਪੁਰ, 11 ਜੂਨ (ਆਰਿਫ਼)-ਬੋਰਡ ਦੀਆਂ ਪ੍ਰੀਖਿਆਵਾਂ ਵਿਚ ਚੰਗੀ ਕਾਰਗੁਜ਼ਾਰੀ ਦਿਖਾਉਣ ਲਈ ਸਿੱਖਿਆ ਮੰਤਰੀ ਅਤੇ ਸਿੱਖਿਆ ਸਕੱਤਰ ਪੰਜਾਬ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੀ ਜ਼ਿਲ੍ਹਾ ਸਿੱਖਿਆ ਅਫ਼ਸਰ (ਸ.) ਸ੍ਰੀਮਤੀ ਰਾਕੇਸ਼ ਬਾਲਾ ਅਤੇ ਜ਼ਿਲ੍ਹੇ ਦੇ ਕੁਝ ਸਕੂਲਾਂ ...

ਪੂਰੀ ਖ਼ਬਰ »

ਖ਼ਸਤਾ ਹਾਲਤ ਅਤੇ ਖੁੱਲ੍ਹੇ ਮੀਟਰ ਬਕਸਿਆਂ ਕਾਰਨ ਵਾਪਰ ਸਕਦੈ ਵੱਡਾ ਹਾਦਸਾ

ਗੁਰਦਾਸਪੁਰ, 11 ਜੂਨ (ਆਲਮਬੀਰ ਸਿੰਘ)-ਪੰਜਾਬ ਅੰਦਰ ਬਿਜਲੀ ਚੋਰੀ ਨੰੂ ਰੋਕਣ ਲਈ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਵਲੋਂ ਸ਼ਹਿਰਾਂ ਅੰਦਰ ਘਰਾਂ ਦੇ ਨੇੜੇ ਮੀਟਰਾਂ ਨੰੂ ਬਾਹਰ ਕੱਢ ਕੇ ਲਗਾਉਣ ਦਾ ਕੰਮ ਪ੍ਰਾਈਵੇਟ ਕੰਪਨੀਆਂ ਕੋਲੋਂ ਕਰਵਾਇਆ ਗਿਆ ਸੀ | ਇਹ ਮੀਟਰ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਪਬਲਿਕ ਸਕੂਲ 'ਚ ਦਸਤਾਰ ਬੰਦੀ ਮੁਕਾਬਲੇ ਕਰਵਾਏ

ਗੁਰਦਾਸਪੁਰ, 11 ਜੂਨ (ਸੈਣੀ)-ਸਥਾਨਕ ਰਾਮ ਨਗਰ ਵਿਖੇ ਸਥਿਤ ਸ੍ਰੀ ਗੁਰੂ ਨਾਨਕ ਦੇਵ ਪਬਲਿਕ ਸਕੂਲ 'ਚ ਦਸਤਾਰ ਬੰਦੀ ਮੁਕਾਬਲੇ ਕਰਵਾਏ ਗਏ | ਜਿਸ ਵਿਚ ਛੇਵੀ ਤੋਂ ਦਸਵੀਂ ਤੱਕ ਦੇ ਵਿਦਿਆਰਥੀਆਂ ਨੇ ਬਹੁਤ ਸੋਹਣੀਆਂ ਰੰਗ ਬਰੰਗੀਆਂ ਦਸਤਾਰਾਂ ਬੰਨ੍ਹ ਕੇ ਆਪਣੀ ਕਲਾ ਦਾ ...

ਪੂਰੀ ਖ਼ਬਰ »

ਚੋਰੀ ਦੇ ਮਾਮਲੇ 'ਚ ਭਗੌੜਾ ਗਿ੍ਫ਼ਤਾਰ

ਗੁਰਦਾਸਪੁਰ, 11 ਜੂਨ (ਆਲਮਬੀਰ ਸਿੰਘ)-ਪਿਛਲੇ ਕਰੀਬ ਇਕ ਸਾਲ ਤੋਂ ਚੋਰੀ ਦੇ ਮਾਮਲੇ ਵਿਚ ਭਗੌੜੇ ਚੋਰ ਨੰੂ ਥਾਣਾ ਸਿਟੀ ਪੁਲਿਸ ਨੇ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ | ਇਸ ਸਬੰਧੀ ਥਾਣਾ ਸਿਟੀ ਇੰਚਾਰਜ ਕੁਲਵੰਤ ਸਿੰਘ ਨੇ ਦੱਸਿਆ ਕਿ ਕਰੀਬ ਇਕ ਸਾਲ ਪਹਿਲੇ ਹਰੀ ...

ਪੂਰੀ ਖ਼ਬਰ »

ਜ਼ਿਲੇ੍ਹ ਅੰਦਰ ਛੱਪੜਾਂ ਦੀ ਸਫ਼ਾਈ ਕਰਨ ਦਾ ਕੰਮ ਜ਼ੋਰਾਂ 'ਤੇ-ਡੀ.ਸੀ

ਗੁਰਦਾਸਪੁਰ, 11 ਜੂਨ (ਆਰਿਫ਼)-ਡਿਪਟੀ ਕਮਿਸ਼ਨਰ ਵਿਪੁਲ ਉੱਜਵਲ ਨੇ ਕਿਹਾ ਕਿ 'ਪੰਜਾਬ ਤੰਦਰੁਸਤ ਮਿਸ਼ਨ' ਤਹਿਤ ਜ਼ਿਲ੍ਹੇ ਭਰ ਵਿਚ ਜੰਗੀ ਪੱਧਰ 'ਤੇ ਚੱਲ ਰਹੀ ਛੱਪੜਾਂ ਦੀ ਸਫ਼ਾਈ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਛੱਪੜਾਂ ਵਿਚੋਂ ਗੰਦਾ ਪਾਣੀ ਅਤੇ ਗਾਰ ਕੱਢਣ ਦਾ ਕੰਮ ...

ਪੂਰੀ ਖ਼ਬਰ »

ਜਲ ਸਪਲਾਈ ਤੇ ਸੈਨੀਟੇਸ਼ਨ ਇੰਪਲਾਈਜ਼ ਯੂਨੀਅਨ ਦੀ ਮੀਟਿੰਗ

ਗੁਰਦਾਸਪੁਰ, 11 ਜੂਨ (ਸੈਣੀ)-ਜਲ ਸਪਲਾਈ ਤੇ ਸੈਨੀਟੇਸ਼ਨ ਇੰਪਲਾਈਜ਼ ਯੂਨੀਅਨ ਦੀ ਮੀਟਿੰਗ ਨਾਰਮਲ ਕਾਲੋਨੀ ਸਥਿਤ ਦੇ ਦਫ਼ਤਰ ਵਿਖੇ ਬਰਾਂਚ ਪ੍ਰਧਾਨ ਸਰਬੀਰ ਸਿੰਘ ਸੁਲਤਾਨੀ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ ਬਾਜਵਾ ਵਿਸ਼ੇਸ਼ ਤੌਰ ...

ਪੂਰੀ ਖ਼ਬਰ »

ਮਨਮਹੇਸ਼ ਬਿੱਲਾ ਗਊ ਸੇਵਾ ਸੰਗਠਨ ਡੇਅਰੀਵਾਲ ਗਊਸ਼ਾਲਾ ਦੇ ਪ੍ਰਧਾਨ ਨਿਯੁਕਤ

ਪਠਾਨਕੋਟ, 11 ਜੂਨ (ਆਰ. ਸਿੰਘ)-ਗਊ ਸੇਵਾ ਸੰਗਠਨ ਡੇਅਰੀਵਾਲ ਗਊਸ਼ਾਲਾ ਦੀ ਗਊਆਂ ਦੀ ਸੇਵਾ ਅਤੇ ਸਾਂਭ ਸੰਭਾਲ ਹੇਤੂ ਇੱਕ ਵਿਸ਼ੇਸ਼ ਮੀਟਿੰਗ ਚੇਅਰਮੈਨ ਆਨੰਦ ਪ੍ਰਕਾਸ਼ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਸਮਾਜ ਸੇਵਕ ਅਤੇ ਲੰਮੇ ਸਮੇਂ ਤੋਂ ਗਊਆਂ ਦੀ ਦੇਖਭਾਲ ਕਰ ਰਹੇ ...

ਪੂਰੀ ਖ਼ਬਰ »

ਸਵਰਨਕਾਰ ਸੰਘ ਪਠਾਨਕੋਟ ਦੀ ਮੀਟਿੰਗ 20 ਤੋਂ 23 ਜੂਨ ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਫ਼ੈਸਲਾ

ਪਠਾਨਕੋਟ , 11 ਜੂਨ (ਆਰ. ਸਿੰਘ)-ਸਵਰਨਕਾਰ ਸੰਘ ਪਠਾਨਕੋਟ ਦੀ ਮੀਟਿੰਗ ਪ੍ਰਧਾਨ ਧਰਮਪਾਲ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਮੈਂਬਰਾਂ ਵਲੋਂ ਸੰਘ ਦੇ ਕਾਰੋਬਾਰ ਨਾਲ ਜੁੜੀਆਂ ਕਈ ਸਮੱਸਿਆਵਾਂ 'ਤੇ ਵਿਚਾਰ ਚਰਚਾ ਕੀਤੀ ਗਈ | ਇਸ ਮੀਟਿੰਗ ਵਿਚ ਚੀਫ਼ ਪੈਟਰਨ ਅਸ਼ੋਕ ਵਰਮਾ ...

ਪੂਰੀ ਖ਼ਬਰ »

ਬੱਸ ਨੇ ਖੜ੍ਹੇ ਆਟੋ ਨੂੰ ਲਿਆ ਲਪੇਟ ਵਿਚ, ਪੰਜ ਔਰਤਾਂ ਜ਼ਖ਼ਮੀ-ਦੋ ਦੀ ਹਾਲਤ ਗੰਭੀਰ

ਪਠਾਨਕੋਟ, 11 ਜੂਨ (ਆਸ਼ੀਸ਼ ਸ਼ਰਮਾ/ਚੌਹਾਨ/ਆਰ. ਸਿੰਘ)-ਪਠਾਨਕੋਟ ਤੋਂ ਇਕ ਆਟੋ ਜੋ ਅਬਰੋਲ ਨਗਰ ਤੋਂ ਕੰਮ ਕਰਦੀਆਂ ਔਰਤਾਂ-ਸਵਾਰੀਆਂ ਨੰੂ ਛੱਡਣ ਲਈ ਸਰਨੇ ਵੱਲ ਜਾ ਰਿਹਾ ਸੀ ਕਿ ਪਿੰਡ ਭਰੋਲੀ ਕੋਲ ਪੁੱਜਣ 'ਤੇ ਇਕ ਸਵਾਰੀ ਨੰੂ ਲਾਉਣ ਲਈ ਖੜ੍ਹਾ ਹੋਇਆ ਤਾਂ ਪਿੱਛੋਂ ਆ ਰਹੀ ...

ਪੂਰੀ ਖ਼ਬਰ »

ਚੋਰੀ ਦੇ ਮਾਮਲੇ 'ਚ ਭਗੌੜਾ ਗਿ੍ਫ਼ਤਾਰ

ਗੁਰਦਾਸਪੁਰ, 11 ਜੂਨ (ਆਲਮਬੀਰ ਸਿੰਘ)-ਪਿਛਲੇ ਕਰੀਬ ਇਕ ਸਾਲ ਤੋਂ ਚੋਰੀ ਦੇ ਮਾਮਲੇ ਵਿਚ ਭਗੌੜੇ ਚੋਰ ਨੰੂ ਥਾਣਾ ਸਿਟੀ ਪੁਲਿਸ ਨੇ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ | ਇਸ ਸਬੰਧੀ ਥਾਣਾ ਸਿਟੀ ਇੰਚਾਰਜ ਕੁਲਵੰਤ ਸਿੰਘ ਨੇ ਦੱਸਿਆ ਕਿ ਕਰੀਬ ਇਕ ਸਾਲ ਪਹਿਲੇ ਹਰੀ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਦੀ ਮੌਤ

ਪਠਾਨਕੋਟ, 11 ਜੂਨ (ਚੌਹਾਨ)-ਰਾਸ਼ਟਰੀ ਰਾਜ ਮਾਰਗ 154 'ਤੇ ਪੈਂਦੇ ਏ.ਬੀ. ਕਾਲਜ ਰੋਡ ਕੋਲ ਇਕ ਸੜਕ ਦੁਰਘਟਨਾ 'ਚ ਇਕ ਵਿਅਕਤੀ ਦੀ ਮੌਤ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਮੁਕੂਲ ਸਿੰਘ ਸੂਰਮਾ (30) ਪੁੱਤਰ ਵਿਜੇ ਸਿੰਘ ਸੂਰਮਾ ਨਿਵਾਸੀ ਮਾਡਲ ਟਾਊਨ ...

ਪੂਰੀ ਖ਼ਬਰ »

ਚਿੱਟੇ, ਚਰਸ, ਅਫ਼ੀਮ ਅਤੇ ਨਕਦੀ ਸਮੇਤ ਇਕ ਵਿਅਕਤੀ ਗਿ੍ਫ਼ਤਾਰ

ਡਮਟਾਲ, 11 ਜੂਨ (ਰਾਕੇਸ਼ ਕੁਮਾਰ)-ਅੱਜ ਥਾਣਾ ਇੰਦੌਰਾ ਅਤੇ ਪੁਲਿਸ ਚੌਕੀ ਠਾਕੁਰ ਦੁਆਰਾ ਦੇ ਅਧੀਨ ਪੈਂਦੇ ਪਿੰਡ ਠਾਕੁਰਦੁਆਰਾ ਦੇ (ਟਾਂਡਾ ਮੋੜ) 'ਤੇ ਥਾਣਾ ਇੰਦੌਰਾ ਦੇ ਥਾਣਾ ਮੁਖੀ ਸੁਰਿੰਦਰ ਸਿੰਘ ਧੀਮਾਨ ਦੀ ਟੀਮ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਇਕ ਘਰ ਵਿਚ ਛਾਪੇਮਾਰੀ ...

ਪੂਰੀ ਖ਼ਬਰ »

ਟੈਕਨੀਕਲ ਸਰਵਿਸ ਯੂਨੀਅਨ ਵਲੋਂ ਰੋਸ ਰੈਲੀ

ਸਰਨਾ, 11 ਜੂਨ (ਬਲਵੀਰ ਰਾਜ)-ਟੈਕਨੀਕਲ ਸਰਵਿਸ ਯੂਨੀਅਨ ਯੂ.ਬੀ.ਡੀ.ਸੀ. ਮਲਿਕਪੁਰ ਵਲੋਂ ਜੁਆਇੰਟ ਫਾਰਮ ਪੰਜਾਬ ਦੇ ਫੈਸਲੇ ਅਨੁਸਾਰ ਪੀ.ਐਸ.ਪੀ.ਸੀ.ਐਲ. ਅਤੇ ਪੀ.ਐਸ. ਟੀ.ਸੀ.ਐਲ. ਦੀ ਮੈਨੇਜਮੈਂਟ ਵਲੋਂ ਵਰਕਰਾਂ ਦੀਆਂ ਮੰਨੀਆਂ ਮੰਗਾਂ ਜਿਵੇਂ ਕਿ ਵਰਕਰਾਂ ਦਾ ਪੇਅ ਬੈਂਡ, ...

ਪੂਰੀ ਖ਼ਬਰ »

ਜ਼ਿਲ੍ਹਾ ਵਪਾਰ ਮੰਡਲ ਵਲੋਂ ਖਿਡਾਰਨਾਂ ਦਾ ਸਨਮਾਨ

ਪਠਾਨਕੋਟ, 11 ਜੂਨ (ਸੰਧੂ)-ਜ਼ਿਲ੍ਹਾ ਵਪਾਰ ਮੰਡਲ ਪਠਾਨਕੋਟ ਵਲੋਂ ਪ੍ਰਧਾਨ ਇੰਦਰਜੀਤ ਗੁਪਤਾ ਦੀ ਪ੍ਰਧਾਨਗੀ ਹੇਠ ਸਨਮਾਨ ਸਮਾਗਮ ਹੋਇਆ ਜਿਸ ਵਿਚ ਪੰਜਾਬ ਪੱਧਰ ਦਾ ਕ੍ਰਿਕਟ ਟੂਰਨਾਮੈਂਟ ਖੇਡਣ ਵਾਲੀਆਂ 14 ਸਾਲਾਂ ਵਿਦਿਆਰਥਣਾਂ ਰੈਣਾ ਸਿੰਘ ਤੇ ਕੰਨੂ ਸੁਪਿ੍ਆ ਨੂੰ ...

ਪੂਰੀ ਖ਼ਬਰ »

ਕਰੰਟ ਲੱਗਣ ਨਾਲ 20 ਸਾਲਾ ਨੌਜਵਾਨ ਦੀ ਮੌਤ

ਪਠਾਨਕੋਟ, 11 ਜੂਨ (ਚੌਹਾਨ)-ਪਠਾਨਕੋਟ ਦੇ ਪੰਗੋਲੀ ਪਿੰਡ ਦੇ ਨੌਜਵਾਨ ਦੀ ਕਰੰਟ ਨਾਲ ਮੌਤ ਹੋਣ ਦੀ ਖ਼ਬਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਵਿਸ਼ਵਾਸ ਸਲਾਰੀਆ ਉਰਫ਼ ਅੰਕੂ ਪੁੱਤਰ ਭੁਪਿੰਦਰ ਸਿੰਘ (20) ਜਿਹੜਾ ਖੇਤੀਬਾੜੀ ਦਾ ਕੰਮ ਕਰਦਾ ਹੈ, ਆਪਣੇ ਰਾਣੀਪੁਰ ਧੀਗਾ ਸਥਿਤ ...

ਪੂਰੀ ਖ਼ਬਰ »

ਫੂਡ ਸੇਫ਼ਟੀ ਵਿੰਗ ਪਠਾਨਕੋਟ ਵਲੋਂ ਪਠਾਨਕੋਟ ਸ਼ਹਿਰ ਅੰਦਰ ਸਥਿਤ ਜਿੰਮਾਂ ਦੀ ਚੈਕਿੰਗ

ਪਠਾਨਕੋਟ, 11 ਜੂਨ (ਸੰਧੂ/ਆਰ. ਸਿੰਘ)-ਫੂਡ ਸੇਫ਼ਟੀ ਵਿੰਗ ਪਠਾਨਕੋਟ ਵਲੋਂ ਅੱਜ ਸ਼ਹਿਰੀ ਖੇਤਰ ਪਠਾਨਕੋਟ ਵਿਚ ਚੱਲ ਰਹੇ ਗੋਲਡ ਜਿੰਮ, ਟਰੂ ਜਿੰਮ, ਮਸਲ ਹੈੱਡ ਜਿੰਮ ਅਤੇ ਸਰੇਡ ਫੋਰਸ ਜਿੰਮ ਦੀ ਚੈਕਿੰਗ ਕੀਤੀ ਗਈ | ਟੀਮ ਵਿਚ ਜਾਣਕਾਰੀ ਦਿੰਦਿਆਂ ਰਜਿੰਦਰਪਾਲ ਸਿੰਘ ਸਹਾਇਕ ...

ਪੂਰੀ ਖ਼ਬਰ »

ਬੈੱਲ ਕੰਪਨੀ ਨੇ ਸਿੱਖਿਆ ਵਿਭਾਗ ਨੂੰ ਦਿੱਤੇ 35 ਕੰਪਿਊਟਰ ਤੇ 5 ਪਿ੍ੰਟਰ

ਗੁਰਦਾਸਪੁਰ, 11 ਜੂਨ (ਆਰਿਫ਼)-ਭਾਰਤ ਇਲੈਕਟ੍ਰੋਨਿਕਸ ਲਿਮਟਿਡ ਪੰਚਕੂਲਾ ਰਾਹੀਂ ਕਾਰਪੋਰੇਟ ਸਮਾਜਿਕ ਉੱਤਰਦਾਇਕ ਅਧੀਨ ਸਕਿਲ ਇੰਡੀਆ ਮਿਸ਼ਨ ਨੰੂ ਮਜ਼ਬੂਤ ਕਰਨ ਲਈ ਅੱਜ ਬੈੱਲ ਕੰਪਨੀ ਨੇ ਸਿੱਖਿਆ ਵਿਭਾਗ ਦੀ ਝੋਲੀ 35 ਕੰਪਿਊਟਰ ਅਤੇ 5 ਪਿ੍ੰਟਰ ਪਾਏ ਹਨ | ਇਹ ਕੰਪਿਊਟਰ ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਦੀ ਜਨਰਲ ਬਾਡੀ ਦੀ ਮੀਟਿੰਗ

ਪਠਾਨਕੋਟ 11 ਜੂਨ (ਸੰਧੂ/ਆਸ਼ੀਸ਼ ਸ਼ਰਮਾ)-ਪਠਾਨਕੋਟ ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਦੀ ਜਨਰਲ ਬਾਡੀ ਦੀ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਗੁਰਦੀਪ ਸਿੰਘ ਅਰੋੜਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਸਕੱਤਰ ਸੁਭਾਸ਼ ਮਨਚੰਦਾ ਨੇ ਐਸੋਸੀਏਸ਼ਨ ਵਲੋਂ ਪਿਛਲੇ ...

ਪੂਰੀ ਖ਼ਬਰ »

ਜ਼ਿਲ੍ਹਾ ਵਪਾਰ ਮੰਡਲ ਦੀ ਟੀਮ ਮਾਤਾ ਆਸ਼ਾ ਪੂਰਨੀ ਮੰਦਰ ਵਿਖੇ ਹੋਈ ਨਤਮਸਤਕ

ਪਠਾਨਕੋਟ 11 ਜੂਨ (ਸੰਧੂ)-ਜ਼ਿਲ੍ਹਾ ਵਪਾਰ ਮੰਡਲ ਪਠਾਨਕੋਟ ਦੀ ਨਵੀਂ ਗਠਿਤ ਟੀਮ ਵਲੋਂ ਅੱਜ ਪ੍ਰਧਾਨ ਇੰਦਰਜੀਤ ਗੁਪਤਾ ਦੀ ਦੇਖਰੇਖ ਵਿਚ ਮਾਤਾ ਆਸ਼ਾ ਪੂਰਨੀ ਵਿਖੇ ਨਤਮਸਤਕ ਹੋਈ | ਮੱਥਾ ਟੇਕਣ ਤੋਂ ਬਾਅਦ ਮਾਤਾ ਆਸ਼ਾ ਪੂਰਨੀ ਕਮੇਟੀ ਦੇ ਪ੍ਰਧਾਨ ਵਿਨੋਦ ਮਲਹੋਤਰਾ, ...

ਪੂਰੀ ਖ਼ਬਰ »

ਨਰਸਿੰਘ ਦਲ ਦਾ ਗਠਨ, ਹਰਵਿੰਦਰ ਸਿੰਘ ਸੰਧੂ ਪ੍ਰਧਾਨ ਅਤੇ ਆਸ਼ੂਤੋਸ਼ ਸ਼ਾਸਤਰੀ ਚੇਅਰਮੈਨ ਨਿਯੁਕਤ

ਪਠਾਨਕੋਟ, 11 ਜੂਨ (ਆਰ. ਸਿੰਘ)-ਪਠਾਨਕੋਟ ਸਥਿਤ ਮੰਦਰ ਵਿਖੇ ਆਸ਼ੂਤੋਸ਼ ਸ਼ਾਸਤਰੀ ਦੀ ਪ੍ਰਧਾਨਗੀ ਵਿਚ ਸਮਾਜ ਸੇਵੀ ਕੰਮਾਂ ਨੂੰ ਕਰਨ ਹੇਤੂ ਇੱਕ ਮੀਟਿੰਗ ਹੋਈ | ਜਿਸ ਵਿਚ ਨੌਜਵਾਨਾਂ ਵੱਲੋਂ ਸਮਾਜ ਭਲਾਈ ਦੇ ਕੰਮਾਾ ਨੂੰ ਕਰਨ ਹੇਤੂ ਇੱਕ ਨਵੇਂ ਸੰਗਠਨ ਨਰਸਿੰਘ ਦਲ ...

ਪੂਰੀ ਖ਼ਬਰ »

ਅਖਿਲ ਭਾਰਤੀ ਸ਼ੋ੍ਰਮਣੀ ਮਹਾਜਨ ਸਭਾ ਦੇ ਰਾਸ਼ਟਰੀ ਪ੍ਰਧਾਨ ਦਾ ਪਠਾਨਕੋਟ ਪਹੁੰਚਣ 'ਤੇ ਸਵਾਗਤ

ਪਠਾਨਕੋਟ, 11 ਜੂਨ (ਆਰ. ਸਿੰਘ)-ਅਖਿਲ ਭਾਰਤੀ ਸ਼ੋ੍ਰਮਣੀ ਮਹਾਜਨ ਸਭਾ ਦੇ ਰਾਸ਼ਟਰੀ ਪ੍ਰਧਾਨ ਜੰਗੀ ਲਾਲ ਮਹਾਜਨ ਦਾ ਪਠਾਨਕੋਟ ਪਹੁੰਚਣ 'ਤੇ ਸਲਾਹਕਾਰ ਕਮੇਟੀ ਦੇ ਅਗਵਾਈ ਅਖਿਲ ਭਾਰਤੀ ਸ਼ੋ੍ਰਮਣੀ ਮਹਾਜਨ ਯੂਥ ਵਿੰਗ ਦੇ ਪ੍ਰਧਾਨ ਭਾਰਤ ਮਹਾਜਨ ਦੇ ਅਗਵਾਈ ਵਿਚ ਸ਼ਾਨਦਾਰ ...

ਪੂਰੀ ਖ਼ਬਰ »

ਵਿੱਦਿਆ ਐਜੂਕੇਸ਼ਨ ਸੁਸਾਇਟੀ ਨੇ ਵਿਦਿਆਰਥਣਾਂ ਨੂੰ ਵੰਡੇ ਪੱਕੇ ਡਰਾਈਵਿੰਗ ਲਾਇਸੰਸ ਵੰਡੇ

ਪਠਾਨਕੋਟ, 11 ਜੂਨ (ਆਰ. ਸਿੰਘ)-ਵਿੱਦਿਆ ਐਜੂਕੇਸ਼ਨ ਸੁਸਾਇਟੀ ਵਲੋਂ ਪ੍ਰਧਾਨ ਵਿਜੈ ਕੁਮਾਰ ਪਾਸੀ ਦੀ ਪ੍ਰਧਾਨਗੀ ਵਿਚ ਆਰੀਆ ਗਰਲਸ ਸੀਨੀਅਰ ਸੈਕੰਡਰੀ ਸਕੂਲ ਵਿਚ ਇੱਕ ਕੈਂਪ ਲਗਾ ਕੇ ਕਰੀਬ 25 ਵਿਦਿਆਰਥਣਾਂ ਨੂੰ ਪੱਕੇ ਡਰਾਈਵਿੰਗ ਲਾਇਸੰਸ ਵੰਡੇ ਗਏ ¢ ਇਸ ਸਬੰਧੀ ...

ਪੂਰੀ ਖ਼ਬਰ »

ਵਪਾਰ ਮੰਡਲ ਦੇ ਰਾਕੇਸ਼ ਓਲ ਸੀਨੀਅਰ ਮੀਤ ਪ੍ਰਧਾਨ ਅਤੇ ਦਵਿੰਦਰ ਸਿੰਘ ਮਿੰਟੂ ਕੈਬਨਿਟ ਮੈਂਬਰ ਨਿਯੁਕਤ

ਪਠਾਨਕੋਟ, 11 ਜੂਨ (ਸੰਧੂ)-ਹੋਟਲ ਐਾਡ ਰੈਸਟੋਰੈਂਟ ਐਸੋਸੀਏਸ਼ਨ ਵਲੋਂ ਪ੍ਰਧਾਨ ਰਾਕੇਸ਼ ਓਲ ਦੀ ਪ੍ਰਧਾਨਗੀ ਹੇਠ ਵਿਸ਼ੇਸ਼ ਮੀਟਿੰਗ ਕੀਤੀ ਗਈ | ਜਿਸ ਵਿਚ ਵਪਾਰ ਮੰਡਲ ਪਠਾਨਕੋਟ ਦੇ ਪ੍ਰਧਾਨ ਨਰੇਸ਼ ਅਰੋੜਾ ਅਤੇ ਮੁੱਖ ਆਰਗੇਨਾਈਜ਼ਰ ਸਕੱਤਰ ਦਪਿੰਦਰ ਸਿੰਘ ਅਰੋੜਾ ...

ਪੂਰੀ ਖ਼ਬਰ »

ਯੁਵਾ ਏਕਤਾ ਮੰਚ 30 ਨੂੰ ਕਰਵਾਏਗਾ 'ਓਲਡ ਇਜ਼ ਗੋਲਡ' ਪ੍ਰੋਗਰਾਮ

ਪਠਾਨਕੋਟ, 11 ਜੂਨ (ਚੌਹਾਨ)-ਯੁਵਾ ਏਕਤਾ ਮੰਚ ਪਠਾਨਕੋਟ ਦੀ ਮੀਟਿੰਗ ਮੰਚ ਦੇ ਦਫ਼ਤਰ ਵਿਖੇ ਆਜੀਵਨ ਪ੍ਰਧਾਨ ਸੰਜੀਵ ਸਹੋਤਾ ਦੀ ਪ੍ਰਧਾਨਗੀ ਹੇਠ ਕੀਤੀ ਗਈ | ਜਿਸ ਵਿਚ ਮੰਚ ਦੇ ਸਰਪ੍ਰਸਤ ਮਦਨ ਮੋਹਣ ਛਾਵੜਾ ਅਤੇ ਡਾ: ਰਾਜ ਠੁਕਰਾਲ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਇਸ ...

ਪੂਰੀ ਖ਼ਬਰ »

ਡਰਾਈਵਿੰਗ ਲਾਇਸੰਸ ਬਣਾਉਣ ਲਈ 26 ਵਿਦਿਆਰਥੀਆਂ ਦੇ ਭਰੇ ਫਾਰਮ

ਪਠਾਨਕੋਟ, 11 ਜੂਨ (ਸੰਧੂ)-ਵਿੱਦਿਆ ਐਜੂਕੇਸ਼ਨ ਸੁਸਾਇਟੀ ਵਲੋਂ ਸੁਸਾਇਟੀ ਦੇ ਪ੍ਰਧਾਨ ਵਿਜੇ ਪਾਸੀ ਦੀ ਪ੍ਰਧਾਨਗੀ ਹੇਠ ਸਥਾਨਕ ਪਟੇਲ ਚੌਾਕ ਵਿਖੇ ਸਥਿਤ ਬ੍ਰੇਨਵੇਵ ਇੰਸਟੀਚਿਊਟ ਵਿਖੇ ਵਿਦਿਆਰਥੀਆਂ ਦੇ ਲਰਨਿੰਗ ਡਰਾਈਵਿੰਗ ਲਾਇਸੰਸ ਬਣਾਉਣ ਸਬੰਧੀ ਕੈਂਪ ਲਗਾਇਆ ...

ਪੂਰੀ ਖ਼ਬਰ »

ਸਰਬ ਧਰਮ ਮੰਚ ਨੇ ਲੋਕਾਂ ਨੂੰ ਨਸ਼ੇ ਦੇ ਿਖ਼ਲਾਫ਼ ਕੀਤਾ ਜਾਗਰੂਕ

ਪਠਾਨਕੋਟ, 11 ਜੂਨ (ਸੰਧੂ)-ਸਰਵ ਧਰਮ ਮੰਚ ਪਠਾਨਕੋਟ ਵਲੋਂ ਮੰਚ ਦੇ ਪ੍ਰਧਾਨ ਅਰਜੁਨ ਭਨੋਟ ਦੀ ਪ੍ਰਧਾਨਗੀ ਹੇਠ ਨਸ਼ੇ ਦੇ ਿਖ਼ਲਾਫ਼ ਜਾਗਰੂਕਤਾ ਸੈਮੀਨਾਰ ਲਗਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ | ਸੈਮੀਨਾਰ ਦੌਰਾਨ ਮੰਚ ਦੇ ਮੁੱਖ ਸਲਾਹਕਾਰ ਵਿਜੇ ਪਾਸੀ ਨੇ ਲੋਕਾਂ ਨੂੰ ...

ਪੂਰੀ ਖ਼ਬਰ »

72 ਜ਼ਰੂਰਤਮੰਦ ਪਰਿਵਾਰਾਂ ਨੂੰ ਵੰਡਿਆ ਰਾਸ਼ਨ

ਪਠਾਨਕੋਟ, 11 ਜੂਨ (ਆਰ. ਸਿੰਘ/ਚੌਹਾਨ)-ਆਸ਼ਾ ਪੂਰਨੀ ਸਮਾਜ ਸੁਧਾਰ ਸਭਾ ਵਲੋਂ ਅੰਦਰੂਨ ਬਾਜ਼ਾਰ ਸਥਿਤ ਮਾਤਾ ਸ੍ਰੀ ਆਸ਼ਾ ਪੂਰਨੀ ਮੰਦਰ ਵਿਖੇ ਪ੍ਰਧਾਨ ਵਿਨੋਦ ਕੁਮਾਰ ਮਲਹੋਤਰਾ ਦੀ ਅਗਵਾਈ ਹੇਠ 122ਵਾਂ ਰਾਸ਼ਨ ਵੰਡ ਸਮਾਗਮ ਕੀਤਾ ਗਿਆ | ਜਿਸ ਵਿਚ ਸਮਾਜ ਸੇਵਕ ਅਰਜਨ ਠਾਕੁਰ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX