ਤਾਜਾ ਖ਼ਬਰਾਂ


ਟਰੇਨਿੰਗ ਕਰ ਰਹੇ ਪੁਲਿਸ ਮੁਲਾਜ਼ਮ ਦੇ ਪੱਟ 'ਚ ਲੱਗੀ ਗੋਲੀ
. . .  about 1 hour ago
ਫਿਲੌਰ ,19 ਜੂਨ - ਫਿਲੌਰ ਮਹਾਰਾਜਾ ਰਣਜੀਤ ਸਿੰਘ ਪੁਲਿਸ ਅਕੈਡਮੀ ਚ ਟਰੇਨਿੰਗ ਕਰ ਰਹੇ ਪੁਲਿਸ ਮੁਲਾਜ਼ਮ ਸੰਜੀਵ ਕੁਮਾਰ ਪਿੰਡ ਢੋਲਵਾਹਾ ਰੋਡ ਨੇੜੇ ਆਈ ਟੀ ਆਈ ਹਰਿਆਣਾ ਦੇ ਟਰੇਨਿੰਗ ...
ਮੋਟਰ ਸਾਈਕਲ ਸਵਾਰਾਂ ਕੋਲੋਂ 280 ਗ੍ਰਾਮ ਹੈਰੋਇਨ ਬਰਾਮਦ
. . .  about 2 hours ago
ਹਰੀਕੇ ਪੱਤਣ , 19 ਜੂਨ {ਸੰਜੀਵ ਕੁੰਦਰਾ} -ਨਾਰਕੋਟੈਕ ਸੈੱਲ ਤਰਨਤਾਰਨ ਦੀ ਟੀਮ ਨੇ ਪਿੰਡ ਬੂਰ ਨਜ਼ਦੀਕ 3 ਮੋਟਰ ਸਾਈਕਲ ਸਵਾਰਾਂ ਕੋਲੋਂ 280 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ ...
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : ਦੱਖਣੀ ਅਫ਼ਰੀਕਾ ਨੇ ਨਿਊਜ਼ੀਲੈਂਡ ਨੂੰ 242 ਦੌੜਾਂ ਦਾ ਦਿੱਤਾ ਟੀਚਾ
. . .  about 3 hours ago
ਮੰਜੇ ਦਾ ਸੇਰੁ ਮਾਰ ਕੇ ਪੁੱਤਰ ਨੇ ਆਪਣੇ ਪਿਤਾ ਨੂੰ ਮਾਰ ਮੁਕਾਇਆ
. . .  about 3 hours ago
ਕੋਟਕਪੂਰਾ, 19 ਜੂਨ (ਮੋਹਰ ਸਿੰਘ ਗਿੱਲ)- ਸਿਰ 'ਚ ਮੰਜੇ ਦੇ ਸੇਰੁ ਮਾਰ ਕੇ ਇਕ ਪੁੱਤਰ ਵੱਲੋਂ ਆਪਣੇ ਹੀ ਪਿਤਾ ਨੂੰ ਮਾਰ ਮੁਕਾਉਣ ਦਾ ਮਾਮਲਾ ਸਾਹਮਣੇ ਆਇਆ ਹਾ ਜਿਸ 'ਤੇ ਦਿਹਾਤੀ ਪੁਲਿਸ ਸਟੇਸ਼ਨ ਕੋਟਕਪੂਰਾ ਦੀ ਪੁਲਿਸ ਨੇ ਮੁਕੱਦਮਾ ਦਰਜ ਕਰ ਕੇ ਪੜਤਾਲ ਆਰੰਭ ....
ਬਿਹਾਰ 'ਚ ਚਮਕੀ ਬੁਖ਼ਾਰ ਦਾ ਕਹਿਰ, ਹੁਣ ਤੱਕ 128 ਬੱਚਿਆਂ ਨੇ ਤੋੜਿਆ ਦਮ
. . .  about 3 hours ago
ਪਟਨਾ, 18 ਜੂਨ- ਬਿਹਾਰ 'ਚ ਚਮਕੀ ਬੁਖ਼ਾਰ ਕਾਰਨ ਹਰ ਘੰਟੇ ਬੱਚਿਆ ਦੀ ਮੌਤ ਦਾ ਸਿਲਸਿਲਾ ਜਾਰੀ ਹੈ। ਸਰਕਾਰੀ ਅੰਕੜਿਆਂ ਦੇ ਅਨੁਸਾਰ, ਮਰਨ ਵਾਲੇ ਬੱਚਿਆਂ ਦੀ ਗਿਣਤੀ 128 ਤੱਕ ਪਹੁੰਚ ਗਈ...
ਸਿੱਖ ਡਰਾਈਵਰ ਕੁੱਟਮਾਰ ਮਾਮਲੇ 'ਚ ਦਿੱਲੀ ਹਾਈਕੋਰਟ ਨੇ ਪੁਲਿਸ ਅਤੇ ਗ੍ਰਹਿ ਮੰਤਰਾਲੇ ਨੂੰ ਨੋਟਿਸ ਕੀਤਾ ਜਾਰੀ
. . .  about 4 hours ago
ਨਵੀਂ ਦਿੱਲੀ, 19 ਜੂਨ- ਦਿੱਲੀ ਹਾਈਕੋਰਟ ਨੇ ਪੁਲਿਸ ਅਤੇ ਗ੍ਰਹਿ ਮੰਤਰਾਲੇ ਨੂੰ ਨੋਟਿਸ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਦਿੱਲੀ ਦੇ ਮੁਖਰਜੀ ਨਗਰ 'ਚ 17 ਜੂਨ ਨੂੰ ਸਿੱਖ ਡਰਾਈਵਰ ਸਰਬਜੀਤ ਸਿੰਘ ਅਤੇ ਨਾਬਾਲਗ ਬੇਟੇ 'ਤੇ ਪੁਲਿਸ ਦੇ ਤਸ਼ੱਦਦ ਦੀ ਘਟਨਾ 'ਤੇ ਇਕ ਹਫ਼ਤੇ ...
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : 36 ਓਵਰਾਂ ਤੋ ਬਾਅਦ ਦੱਖਣੀ ਅਫ਼ਰੀਕਾ 149/4
. . .  about 4 hours ago
ਅਨੰਤਨਾਗ 'ਚ ਸ਼ਹੀਦ ਹੋਏ ਅਨਿਲ ਜਸਵਾਲ ਦਾ ਸਰਕਾਰੀ ਸਨਮਾਨਾਂ ਨਾਲ ਹੋਇਆ ਅੰਤਿਮ ਸੰਸਕਾਰ
. . .  about 4 hours ago
ਊਨਾ, 19 ਜੂਨ (ਹਰਪਾਲ ਸਿੰਘ ਕੋਟਲਾ) - ਕਸ਼ਮੀਰ ਘਾਟੀ ਦੇ ਅਨੰਤਨਾਗ 'ਚ ਬੀਤੇ ਸੋਮਵਾਰ-ਮੰਗਲਵਾਰ ਦੀ ਰਾਤ ਨੂੰ ਇੱਕ ਮੁੱਠਭੇੜ 'ਚ ਸ਼ਹੀਦ ਹੋਏ ਊਨਾ ਦੇ ਸਪੂਤ ਅਨਿਲ ਜਸਵਾਲ ਦੀ ਮ੍ਰਿਤਕ ਦੇਹ ਦਾ ਬੁੱਧਵਾਰ ਨੂੰ ਸਰਕਾਰੀ ਸਨਮਾਨ ਨਾਲ ਅੰਤਿਮ ਸੰਸਕਾਰ ਕੀਤਾ ....
ਨਿਊਜ਼ੀਲੈਂਡ-ਦੱਖਣੀ ਅਫਰੀਕਾ ਮੈਚ : 30 ਓਵਰਾਂ ਤੋ ਦੱਖਣੀ ਅਫਰੀਕਾ 124/3
. . .  about 4 hours ago
ਕਿਸਾਨ ਕੋਲੋਂ ਟਰਾਂਸਫ਼ਾਰਮਰ ਬਦਲਣ ਦੇ ਇਵਜ਼ 'ਚ ਰਿਸ਼ਵਤ ਲੈਂਦਾ ਜੇ.ਈ ਕਾਬੂ
. . .  about 5 hours ago
ਮਲੋਟ, 19 ਜੂਨ (ਗੁਰਮੀਤ ਸਿੰਘ ਮੱਕੜ)- ਵਿਜੀਲੈਂਸ ਬਿਊਰੋ ਦੀ ਟੀਮ ਵੱਲੋਂ ਸੜੇ ਟਰਾਂਸਫ਼ਾਰਮਰ ਨੂੰ ਬਦਲਣ ਦੇ ਇਵਜ਼ ਵਿਚ ਪਿੰਡ ਕਬਰਵਾਲਾ ਦੇ ਕਿਸਾਨ ਰਣਜੀਤ ਸਿੰਘ ਕੋਲੋਂ 5 ਹਜ਼ਾਰ ਰਿਸ਼ਵਤ ਲੈਦੇ ਬਿਜਲੀ ਬੋਰਡ ਦੇ ਜੇ.ਈ ਜੱਸਾ ਸਿੰਘ ਨੂੰ ਰੰਗੇ ਹੱਥੀ ਕਾਬੂ ਕੀਤਾ
ਡੀ.ਡੀ. ਇੰਡੀਆ ਨੂੰ ਬੰਗਲਾਦੇਸ਼ ਟੀ.ਵੀ. ਸੈੱਟ 'ਤੇ ਦਿਖਾਇਆ ਜਾਵੇਗਾ - ਪ੍ਰਕਾਸ਼ ਜਾਵੜੇਕਰ
. . .  about 5 hours ago
ਨਵੀਂ ਦਿੱਲੀ, 19 ਜੂਨ- ਕੇਂਦਰੀ ਮੰਤਰੀ ਪ੍ਰਕਾਸ਼ ਜਾਵੜੇਕਰ ਦਾ ਕਹਿਣਾ ਹੈ ਕਿ ਅੱਜ ਭਾਰਤ ਨੇ ਬੰਗਲਾਦੇਸ਼ ਦੇ ਨਾਲ ਇਕ ਸਮਝੌਤਾ ਕੀਤਾ ਹੈ ਜਿਸ ਦੇ ਤਹਿਤ ਡੀ.ਡੀ. ਇੰਡੀਆ ਨੂੰ ਬੰਗਲਾਦੇਸ਼ ਟੀ.ਵੀ. ਸੈੱਟ 'ਤੇ ਦਿਖਾਇਆ ਜਾਵੇਗਾ। ਇਸ ਦੇ ਬਦਲੇ 'ਚ ਬੰਗਲਾਦੇਸ਼ ....
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : 59 ਦੌੜਾਂ 'ਤੇ ਦੱਖਣੀ ਅਫ਼ਰੀਕਾ ਦਾ ਦੂਜਾ ਖਿਡਾਰੀ ਆਊਟ
. . .  about 5 hours ago
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ :13 ਓਵਰਾਂ 'ਚ ਦੱਖਣੀ ਅਫ਼ਰੀਕਾ ਦੀਆਂ 50 ਦੌੜਾਂ ਪੂਰੀਆਂ
. . .  about 6 hours ago
ਅੰਤਰਰਾਸ਼ਟਰੀ ਯੋਗਾ ਦਿਵਸ ਵਾਲੇ ਦਿਨ ਅਕਾਲੀ ਦਲ (ਅ) ਹਰ ਜ਼ਿਲ੍ਹੇ 'ਚ ਮਨਾਏਗੀ ਗਤਕਾ ਦਿਹਾੜਾ
. . .  about 6 hours ago
ਫ਼ਤਹਿਗੜ੍ਹ ਸਾਹਿਬ, 19 ਜੂਨ (ਅਰੁਣ ਆਹੂਜਾ)- ਬੀਤੇ 5 ਸਾਲਾ ਤੋਂ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਜ਼ਿਲ੍ਹਾ ਪੱਧਰ 'ਤੇ 21 ਜੂਨ ਦੇ ਦਿਹਾੜੇ ਨੂੰ ਬਤੌਰ 'ਗਤਕਾ ਦਿਹਾੜਾ' ਮਨਾਉਂਦੀ ਆ ਰਹੀ ਹੈ । ਉਸ ਰਵਾਇਤ ਨੂੰ ਜਾਰੀ ਰੱਖਦੇ ਹੋਏ ਇਸ 21 ਜੂਨ ਨੂੰ ਵੀ ਪਾਰਟੀ ਵੱਲੋਂ....
ਭਾਰਤ ਨੂੰ ਲੱਗਾ ਵੱਡਾ ਝਟਕਾ, ਸਿਖਰ ਧਵਨ ਵਿਸ਼ਵ ਕੱਪ ਤੋਂ ਬਾਹਰ
. . .  about 6 hours ago
ਨਵੀਂ ਦਿੱਲੀ, 19 ਜੂਨ- ਆਈ.ਸੀ.ਸੀ.ਕ੍ਰਿਕਟ ਵਿਸ਼ਵ ਕੱਪ 'ਚ ਵਧੀਆ ਪ੍ਰਦਰਸ਼ਨ ਕਰਨ ਵਾਲੀ ਭਾਰਤੀ ਟੀਮ ਨੂੰ ਵੱਡਾ ਝਟਕਾ ਲੱਗਾ ਹੈ। ਅੰਗੂਠੇ 'ਤੇ ਸੱਟ ਲੱਗਣ ਕਾਰਨ ਸਿਖਰ ਧਵਨ ਵਿਸ਼ਵ ਕੱਪ 'ਚੋਂ ਬਾਹਰ ਹੋ ਗਏ ਹਨ। ਜਾਣਕਾਰੀ ਲਈ ਦੱਸ ਦੇਈਏ ਕਿ ਆਸਟ੍ਰੇਲੀਆ ਦੇ ....
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : 10 ਓਵਰਾਂ ਤੋ ਦੱਖਣੀ ਅਫ਼ਰੀਕਾ 40/1
. . .  about 6 hours ago
ਪਿੰਡ ਤੇੜਾ ਖ਼ੁਰਦ ਦੇ ਇੱਕ ਪਰਿਵਾਰ ਦੇ 4 ਮੈਂਬਰ ਭੇਦ ਭਰੇ ਹਾਲਤਾਂ 'ਚ ਲਾਪਤਾ
. . .  about 6 hours ago
ਐੱਚ.ਬੀ. ਸਿੰਘ ਗੰਨ ਹਾਊਸ ਦੀ ਕੰਧ ਪਾੜ ਕੇ ਅਸਲਾ ਚੋਰੀ ਕਰਨ ਵਾਲੇ 4 ਦੋਸ਼ੀਆਂ 'ਚੋਂ 1 ਗ੍ਰਿਫ਼ਤਾਰ
. . .  about 6 hours ago
ਮੁਜ਼ੱਫਰਪੁਰ 'ਚ ਚਮਕੀ ਬੁਖ਼ਾਰ ਕਾਰਨ ਮਰੇ ਬੱਚਿਆਂ ਦੀ ਗਿਣਤੀ ਦੱਸਣ ਤੋਂ ਸੁਸ਼ੀਲ ਮੋਦੀ ਨੇ ਕੀਤਾ ਇਨਕਾਰ
. . .  about 6 hours ago
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : 9 ਦੌੜਾਂ 'ਤੇ ਦੱਖਣੀ ਅਫ਼ਰੀਕਾ ਦਾ ਪਹਿਲਾ ਖਿਡਾਰੀ ਆਊਟ
. . .  about 6 hours ago
ਨਸ਼ੇ ਦੀ ਹਾਲਤ 'ਚ ਛੱਪੜ ਵਿਚ ਡਿੱਗਿਆ ਵਿਅਕਤੀ, ਡੁੱਬਣ ਕਾਰਨ ਹੋਈ ਮੌਤ
. . .  about 6 hours ago
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : ਨਿਊਜ਼ੀਲੈਂਡ ਵਲੋਂ ਟਾਸ ਜਿੱਤ ਕੇ ਗੇਂਦਬਾਜ਼ੀ ਦਾ ਫ਼ੈਸਲਾ
. . .  about 7 hours ago
ਸਰਕਾਰੀ ਸਕੂਲ 'ਚ ਕਲਾਸ ਦੌਰਾਨ ਵਿਦਿਆਰਥਣਾਂ 'ਤੇ ਛੱਤ ਦਾ ਡਿੱਗਿਆ ਪਲੱਸਤਰ
. . .  about 7 hours ago
'ਇੱਕ ਰਾਸ਼ਟਰ ਇੱਕ ਚੋਣ' ਦੇ ਮੁੱਦੇ 'ਤੇ ਪ੍ਰਧਾਨ ਮੰਤਰੀ ਮੋਦੀ ਦੀ ਪ੍ਰਧਾਨਗੀ ਹੇਠ ਸ਼ੁਰੂ ਹੋਈ ਬੈਠਕ
. . .  about 7 hours ago
11 ਮਹੀਨਿਆਂ ਤੋਂ ਕੁਵੈਤ 'ਚ ਬੰਦੀ ਪਤਨੀ ਦੀ ਉਡੀਕ 'ਚ ਪਤੀ ਦੀ ਹੋਈ ਮੌਤ
. . .  about 8 hours ago
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : ਮੈਦਾਨ ਗਿੱਲਾ ਹੋਣ ਕਾਰਨ ਟਾਸ 'ਚ ਦੇਰੀ
. . .  about 8 hours ago
ਕੈਪਟਨ ਅਮਰਿੰਦਰ ਸਿੰਘ ਨੇ ਰਾਹੁਲ ਗਾਂਧੀ ਨੂੰ ਜਨਮਦਿਨ ਦੀ ਦਿੱਤੀ ਵਧਾਈ
. . .  about 8 hours ago
ਚੋਣਾਂ ਦੌਰਾਨ ਸੰਨੀ ਦਿਓਲ ਨੇ ਚੋਣ ਕਮਿਸ਼ਨ ਦੀਆਂ ਸ਼ਰਤਾਂ ਦੀ ਕੀਤੀ ਉਲੰਘਣਾ
. . .  about 8 hours ago
ਛੱਤੀਸਗੜ੍ਹ ਦੇ ਬੀਜਾਪੁਰ 'ਚ ਸਮਾਜਵਾਦੀ ਪਾਰਟੀ ਦੇ ਨੇਤਾ ਦੀ ਮਿਲੀ ਲਾਸ਼
. . .  about 8 hours ago
ਚਿਤੌੜਗੜ੍ਹ 'ਚ ਭਾਰੀ ਮੀਂਹ ਕਾਰਨ ਨਾਲੇ 'ਚ ਫਸੀ ਬੱਸ, ਸਵਾਰ ਸਨ 35 ਯਾਤਰੀ
. . .  about 9 hours ago
ਸ੍ਰੀ ਮੁਕਤਸਰ ਸਾਹਿਬ: 14 ਦਿਨ ਦੀ ਨਿਆਇਕ ਹਿਰਾਸਤ 'ਚ ਭੇਜੇ ਗਏ ਰਾਕੇਸ਼ ਚੌਧਰੀ ਸਮੇਤ 6 ਦੋਸ਼ੀ
. . .  about 9 hours ago
ਏ.ਆਈ.ਸੀ.ਸੀ ਨੇ ਕਰਨਾਟਕ ਪ੍ਰਦੇਸ਼ ਕਾਂਗਰਸ ਕਮੇਟੀ ਨੂੰ ਭੰਗ ਕਰਨ ਦਾ ਕੀਤਾ ਫ਼ੈਸਲਾ
. . .  about 9 hours ago
ਦਿੱਲੀ: ਫਲਾਈਓਵਰ ਦੇ ਹੇਠਾਂ ਪਏ ਸਕਰੈਪ ਦੇ ਢੇਰ ਨੂੰ ਲੱਗੀ ਭਿਆਨਕ ਅੱਗ
. . .  about 9 hours ago
ਛੱਪੜ 'ਚ ਡੁੱਬਣ ਕਾਰਨ ਦੋ ਸਾਲਾ ਬੱਚੇ ਦੀ ਮੌਤ
. . .  about 9 hours ago
ਪ੍ਰਧਾਨ ਮੰਤਰੀ ਮੋਦੀ ਵੱਲੋਂ ਬੁਲਾਈ ਗਈ ਬੈਠਕ 'ਚ ਸ਼ਾਮਲ ਹੋਣਗੇ ਸੀਤਾ ਰਾਮ ਯੇਚੁਰੀ
. . .  about 9 hours ago
ਘਰੇਲੂ ਝਗੜੇ ਦੇ ਚੱਲਦਿਆਂ ਪਤੀ ਵੱਲੋਂ ਪਤਨੀ ਦਾ ਕਤਲ
. . .  about 10 hours ago
ਹਿਜ਼ਬੁਲ ਮੁਜਾਹਿਦੀਨ ਨਾਲ ਸੰਬੰਧਿਤ 5 ਅੱਤਵਾਦੀ ਗ੍ਰਿਫ਼ਤਾਰ
. . .  about 10 hours ago
ਸਾਬਕਾ ਮਿਸ ਇੰਡੀਆ ਉਸ਼ੋਸ਼ੀ ਸੇਨਗੁਪਤਾ ਨਾਲ ਬਦਸਲੂਕੀ ਦੇ ਮਾਮਲੇ 'ਚ 7 ਲੋਕ ਗ੍ਰਿਫ਼ਤਾਰ
. . .  about 10 hours ago
ਜ਼ਾਕਿਰ ਨਾਇਕ ਨੂੰ ਅਦਾਲਤ 'ਚ ਪੇਸ਼ ਹੋਣ ਦੇ ਹੁਕਮ
. . .  about 10 hours ago
ਜਨਮਦਿਨ ਮੌਕੇ ਪ੍ਰਿਅੰਕਾ ਗਾਂਧੀ ਅਤੇ ਮਨਮੋਹਨ ਸਿੰਘ ਨੇ ਰਾਹੁਲ ਗਾਂਧੀ ਨੂੰ ਦਿੱਤੀ ਵਧਾਈ
. . .  about 11 hours ago
ਟੈਂਪੂ ਚਾਲਕ 'ਤੇ ਪੁਲਿਸ ਤਸ਼ੱਦਦ ਦੀ ਜਾਂਚ ਸੀ.ਬੀ.ਆਈ. ਕੋਲ ਕਰਾਉਣ ਲਈ ਹਾਈਕੋਰਟ 'ਚ ਪਟੀਸ਼ਨ ਦਾਇਰ
. . .  about 8 hours ago
ਬਿਹਾਰ 'ਚ ਚਮਕੀ ਬੁਖ਼ਾਰ ਕਾਰਨ ਹੋਈਆਂ ਮੌਤਾਂ ਦਾ ਮਾਮਲਾ ਸੁਪਰੀਮ ਕੋਰਟ 'ਚ ਪਹੁੰਚਿਆ
. . .  about 11 hours ago
ਪ੍ਰਧਾਨ ਮੰਤਰੀ ਮੋਦੀ ਵਲੋਂ ਬੁਲਾਈ ਗਈ ਬੈਠਕ 'ਚ ਹਿੱਸਾ ਨਹੀਂ ਲੈਣਗੇ ਸ਼ਰਦ ਪਵਾਰ
. . .  about 11 hours ago
ਓਮ ਬਿੜਲਾ ਬਣੇ ਲੋਕ ਸਭਾ ਦੇ ਸਪੀਕਰ, ਕਾਂਗਰਸ ਨੇ ਵੀ ਦਿੱਤਾ ਸਮਰਥਨ
. . .  about 12 hours ago
ਕਾਂਗਰਸ ਨੇ ਲੋਕ ਸਭਾ ਸਪੀਕਰ ਲਈ ਓਮ ਬਿੜਲਾ ਦੇ ਨਾਂ ਦਾ ਕੀਤਾ ਸਮਰਥਨ
. . .  about 12 hours ago
ਲੋਕ ਸਭਾ 'ਚ ਸਪੀਕਰ ਦੇ ਅਹੁਦੇ ਲਈ ਪ੍ਰਧਾਨ ਮੰਤਰੀ ਨੇ ਰੱਖਿਆ ਓਮ ਬਿੜਲਾ ਦੇ ਨਾਂ ਦਾ ਪ੍ਰਸਤਾਵ
. . .  about 12 hours ago
ਲੋਕ ਸਭਾ ਸਪੀਕਰ ਦੀ ਚੋਣ ਪ੍ਰਕਿਰਿਆ ਸ਼ੁਰੂ
. . .  about 12 hours ago
ਟਰੇਨ 'ਚੋਂ ਡਿੱਗਣ ਕਾਰਨ ਔਰਤ ਦੀ ਮੌਤ
. . .  about 12 hours ago
ਮਾਲੀ 'ਚ ਹੋਏ ਅੱਤਵਾਦੀ ਹਮਲੇ 'ਚ 38 ਲੋਕਾਂ ਦੀ ਮੌਤ
. . .  about 12 hours ago
ਮੋਦੀ ਨੇ ਰਾਹੁਲ ਨੂੰ ਦਿੱਤੀਆਂ ਜਨਮ ਦਿਨ ਦੀਆਂ ਵਧਾਈਆਂ
. . .  about 13 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 29 ਜੇਠ ਸੰਮਤ 551
ਿਵਚਾਰ ਪ੍ਰਵਾਹ: ਲੋਕਾਂ ਦਾ ਖਿਆਲ ਰੱਖਣਾ ਅਤੇ ਉਨ੍ਹਾਂ ਦੀ ਚਿੰਤਾ ਕਰਨੀ ਇਕ ਚੰਗੀ ਸਰਕਾਰ ਦਾ ਮੁਢਲਾ ਸਿਧਾਂਤ ਹੈ। -ਕਨਫਿਊਸ਼ੀਅਸ

ਅੰਮ੍ਰਿਤਸਰ

ਫ਼ਤਹਿਵੀਰ ਸਿੰਘ ਦੀ ਆਤਿਮਕ ਸ਼ਾਂਤੀ ਲਈ ਮੋਮਬੱਤੀ ਮਾਰਚ ਕੱਢਿਆ

ਅੰਮਿ੍ਤਸਰ, 11 ਜੂਨ (ਜਸਵੰਤ ਸਿੰਘ ਜੱਸ)-ਸੁਨਾਮ ਊਧਮ ਸਿੰਘ ਵਾਲਾ ਵਿਖੇ 150 ਫੁੱਟ ਡੂੰਘੇ ਬੋਰਵੈਲ ਵਿਚ ਡਿੱਗਣ ਉਪਰੰਤ ਮੌਤ ਦੇ ਮੂੰਹ ਜਾ ਪਏ ਬੱਚੇ ਫ਼ਤਹਿਵੀਰ ਸਿੰਘ ਦੀ ਆਤਮਿਕ ਸ਼ਾਂਤੀ ਲਈ ਅੱਜ ਸ਼ਹਿਰ ਦੇ ਕੁਝ ਨੌਜਵਾਨਾਂ, ਸੰਗਤਾਂ ਅਤੇ ਸ੍ਰੀ ਦਰਬਾਰ ਸਾਹਿਬ ਦਰਸ਼ਨ ਕਰਨ ਆਏ ਸ਼ਰਧਾਲੂਆਂ ਵਲੋਂ ਵਿਰਾਸਤੀ ਮਾਰਗ ਤੋਂ ਮੋਮਬੱਤੀ ਮਾਰਚ ਕੱਢਿਆ ਗਿਆ | ਭਰਾਵਾਂ ਦੇ ਢਾਬੇ ਤੋਂ ਸ਼ੁਰੂ ਹੋ ਕੇ ਘੰਟਾ ਘਰ ਪਲਾਜ਼ਾ ਵਿਖੇ ਪੁੱਜ ਕੇ ਅਰਦਾਸ ਕਰਕੇ ਸਮਾਪਤ ਹੋਏ ਇਸ ਮੋਮਬੱਤੀ ਮਾਰਚ ਵਿਚ ਸਤਿਨਾਮ ਵਾਹਿਗੂਰ ਦਾ ਜਾਪ ਕਰਦਿਆਂ ਤੇ ਹੱਥਾਂ 'ਚ ਫ਼ਤਹਿਵੀਰ ਸਿੰਘ ਦੀ ਤਸਵੀਰ ਵਾਲੇ ਪੋਸਟਰ ਚੁੱਕੇ ਹੋਏ ਕਾਫ਼ੀ ਗਿਣਤੀ ਵਿਚ ਲੋਕ, ਜਿਨ੍ਹਾਂ ਵਿਚ ਔਰਤਾਂ ਤੇ ਬੱਚੇ ਵੀ ਸ਼ਾਮਿਲ ਸਨ, ਦੇ ਨਾਲ ਹੀ ਗੁਰੂ ਘਰ ਦਰਸ਼ਨ ਕਰਨ ਆਏ ਸ਼ਰਧਾਲੂ ਵੀ ਮਾਰਚ ਵਿਚ ਸ਼ਾਮਿਲ ਹੋਏ | ਇਨ੍ਹਾਂ ਪੋਸਟਰਾਂ 'ਤੇ ਲਿਖਿਆ ਹੋਇਆ ਸੀ, 'ਜਾਨ ਮੁਕਾਉਣ ਵਾਲੇ ਲੱਖਾਂ ਮਸ਼ੀਨਾਂ, ਪਰ ਜਾਨ ਬਚਾਉਣ ਵਾਸਤੇ ਇਕ ਵੀ ਨਹੀਂ' | ਭਾਵੇਂ ਕਿ ਮਾਰਚ ਸ਼ਾਮਿਲ ਵਿਅਕਤੀ ਸਤਿਨਾਮ ਵਾਹਿਗੂਰ ਦਾ ਜਾਪ ਕਰ ਰਹੇ ਸਨ, ਪਰ ਕੁਝ ਪ੍ਰਬੰਧਕਾਂ ਨੇ ਬੱਚੇ ਫ਼ਤਹਿਵੀਰ ਸਿੰਘ ਦੀ ਮੌਤ ਲਈ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਢਿੱਲ ਮੱਠ ਨੂੰ ਦੋਸ਼ੀ ਠਹਿਰਾਇਆ | ਘੰਟਾ ਘਰ ਪਲਾਜ਼ਾ ਵਿਖੇ ਫੂਹਾਰੇ ਨੇੜੇ ਪੱਜ ਕੇ ਮਿ੍ਤਕ ਬੱਚੇ ਦੀ ਆਤਿਮਕ ਸ਼ਾਂਤੀ ਲਈ ਅਰਦਾਸ ਕੀਤੀ ਗਈ |

ਤਨਖ਼ਾਹਾਂ ਨਾ ਮਿਲਣ 'ਤੇ ਸੀਵਰਮੈਨਾਂ ਵਲੋਂ ਮੇਅਰ ਦੇ ਦਫ਼ਤਰ ਸਾਹਮਣੇ ਧਰਨਾ

ਅੰਮਿ੍ਤਸਰ, 11 ਜੂਨ (ਹਰਮਿੰਦਰ ਸਿੰਘ)¸ਨਗਰ ਨਿਗਮ ਸੀਵਰੇਜ਼ ਇੰਪਲਾਈਜ਼ ਯੂਨੀਅਨ ਵਲੋਂ ਸੀਵਰੇਜਮੈਨਾਂ ਨੂੰ ਬੀਤੇ 10 ਮਹੀਨਿ੍ਹਆਂ ਤੋਂ ਤਨਖ਼ਹਾਂ ਨਾ ਮਿਲਣ 'ਤੇ ਰੋਸ ਪ੍ਰਗਟ ਕਰਦੇ ਹੋਏ ਮੇਅਰ ਦਫ਼ਤਰ ਦੇ ਸਾਹਮਣੇ ਧਰਨਾ ਦਿੱਤਾ | ਇਸ ਧਰਨੇ ਦੀ ਅਗਵਾਈ ਕਰਦੇ ਹੋਏ ਯੂਨੀਅਨ ...

ਪੂਰੀ ਖ਼ਬਰ »

ਵਾਰਡ ਨੰਬਰ-71 ਤੋਂ 5 ਉਮੀਦਵਾਰ ਚੋਣ ਮੈਦਾਨ 'ਚ

ਅੰਮਿ੍ਤਸਰ, 11 ਜੂਨ (ਰੇਸ਼ਮ ਸਿੰਘ)¸ਨਗਰ ਨਿਗਮ ਦੀ ਜ਼ਿਮਨੀ ਚੋਣ ਲਈ ਵਾਰਡ ਨੰਬਰ 71 ਤੋਂ 5 ਉਮੀਦਵਾਰ ਚੋਣ ਮੈਦਾਨ 'ਚ ਨਿੱਤਰੇ ਹਨ | ਇਸ ਲਈ ਗੁਰਮੀਤ ਕੌਰ ਕਾਂਗਰਸੀ ਉਮੀਦਵਾਰ ਵਜੋਂ ਚੋਣ ਲੜ ਰਹੇ ਹਨ ਜਿਨ੍ਹਾਂ ਦਾ ਮੁੱਖ ਮੁਕਾਬਲਾ ਅਕਾਲੀ ਦਲ ਦੀ ਉਮੀਦਵਾਰ ਬੀਬੀ ਜਿੰਦਰ ਕੌਰ ...

ਪੂਰੀ ਖ਼ਬਰ »

ਹਾਲ ਬਾਜ਼ਾਰ ਪਾਰਕਿੰਗ ਨੂੰ ਲੈ ਕੇ ਕਾਂਗਰਸੀਆਂ 'ਚ ਮੱਤਭੇਦ

ਅੰਮਿ੍ਤਸਰ, 11 ਜੂਨ (ਹਰਮਿੰਦਰ ਸਿੰਘ)¸ਨਗਰ ਨਿਗਮ ਵਲੋਂ ਸਥਾਨਕ ਹਾਲ ਬਾਜਾਰ ਦੇ ਖੱਬੇ ਪਾਸੇ ਨੂੰ ਮੁੱਲ ਦੀ ਪਾਰਕਿੰਗ ਵਜੋਂ ਅੱਜ ਠੇਕੇ 'ਤੇ ਦਿੱਤਾ ਜਾ ਰਿਹਾ ਹੈ | ਇਸ ਮਾਮਲੇ ਨੂੰ ਲੈ ਕੇ ਅੰਮਿ੍ਤਸਰ ਦੇ ਮੇਅਰ ਅਤੇ ਕਾਂਗਰਸ ਪਾਰਟੀ ਨਾਲ ਸਬੰਧਿਤ ਇਕ ਕੌਾਸਲਰ ਦੇ ਪਤੀ ...

ਪੂਰੀ ਖ਼ਬਰ »

ਪੁਲਿਸ ਪਾਰਟੀ 'ਤੇ ਗੈਂਗਸਟਰਾਂ ਵਲੋਂ ਗੋਲੀਆਂ ਨਾਲ ਹਮਲਾ

ਅੰਮਿ੍ਤਸਰ, 11 ਜੂਨ (ਰੇਸ਼ਮ ਸਿੰਘ)¸ਇੱਥੇ ਰਾਤ ਵੇਲੇ ਇਕ ਕਾਰ 'ਚ ਸਵਾਰ ਹੋ ਕੇ ਜਾ ਰਹੇ ਗੈਂਗਸਟਰਾਂ ਨੂੰ ਜਦੋਂ ਪੁਲਿਸ ਵਲੋਂ ਰੋਕਣ ਦਾ ਇਸ਼ਾਰਾ ਕੀਤਾ ਤਾਂ ਉਨ੍ਹਾਂ ਪੁਲਿਸ ਪਾਰਟੀ 'ਤੇ ਸਿੱਧੀਆਂ ਗੋਲੀਆਂ ਚਲਾ ਕੇ ਜਾਨਲੇਵਾ ਹਮਲਾ ਕਰ ਦਿੱਤਾ | ਪੁਲਿਸ ਮੁਲਾਜਮਾਂ ਵਲੋਂ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਏ

ਅੰਮਿ੍ਤਸਰ, 11 ਜੂਨ (ਵਰਪਾਲ)¸21 ਜੂਨ ਨੂੰ ਹੋਣ ਵਾਲੀਆਂ ਨਗਰ ਨਿਗਮ ਦੀਆਂ ਜ਼ਿਮਨੀ ਚੋਣਾਂ ਲਈ ਆਮ ਆਦਮੀ ਪਾਰਟੀ ਵਲੋਂ ਵਾਰਡ ਨੰਬਰ 50 ਤੋਂ ਵਿਸ਼ਾਲ ਜੋਸ਼ੀ ਅਤੇ ਵਾਰਡ ਨੰਬਰ 71 ਤੋਂ ਜਸਵੰਤ ਕੌਰ ਨੇ ਆਪਣੇ-ਆਪਣੇ ਨਾਮਜਦਗੀ ਪੱਤਰ ਐਸ. ਡੀ. ਐਮ-2 ਵਿਕਾਸ ਹੀਰਾ ਨੂੰ ਦਾਖ਼ਲ ...

ਪੂਰੀ ਖ਼ਬਰ »

ਹਾਲ ਬਾਜ਼ਾਰ ਪਾਰਕਿੰਗ ਨੂੰ ਲੈ ਕੇ ਕਾਂਗਰਸੀਆਂ 'ਚ ਮੱਤਭੇਦ

ਅੰਮਿ੍ਤਸਰ, 11 ਜੂਨ (ਹਰਮਿੰਦਰ ਸਿੰਘ)¸ਨਗਰ ਨਿਗਮ ਵਲੋਂ ਸਥਾਨਕ ਹਾਲ ਬਾਜਾਰ ਦੇ ਖੱਬੇ ਪਾਸੇ ਨੂੰ ਮੁੱਲ ਦੀ ਪਾਰਕਿੰਗ ਵਜੋਂ ਅੱਜ ਠੇਕੇ 'ਤੇ ਦਿੱਤਾ ਜਾ ਰਿਹਾ ਹੈ | ਇਸ ਮਾਮਲੇ ਨੂੰ ਲੈ ਕੇ ਅੰਮਿ੍ਤਸਰ ਦੇ ਮੇਅਰ ਅਤੇ ਕਾਂਗਰਸ ਪਾਰਟੀ ਨਾਲ ਸਬੰਧਿਤ ਇਕ ਕੌਾਸਲਰ ਦੇ ਪਤੀ ...

ਪੂਰੀ ਖ਼ਬਰ »

ਪੀ. ਐਫ. ਵਿਭਾਗ ਨੇ 7 ਅਦਾਰਿਆਂ ਵਿਰੁੱਧ ਕੀਤੀ ਕਾਰਵਾਈ

ਅੰਮਿ੍ਤਸਰ, 11 ਜੂਨ (ਸੁਰਿੰਦਰ ਕੋਛੜ)¸ਸਥਾਨਕ ਕਰਮਚਾਰੀ ਭਵਿੱਖ ਨਿਧੀ ਵਿਭਾਗ ਵਲੋਂ 7 ਨਿੱਜੀ ਅਦਾਰਿਆਂ ਵਿਰੁੱਧ ਅਦਾਲਤ 'ਚ ਮਾਮਲਾ ਦਰਜ ਕੀਤਾ ਗਿਆ ਹੈ | ਖ਼ੇਤਰੀ ਪੀ. ਐਫ. ਕਮਿਸ਼ਨਰ-2 ਨਿਸ਼ਾਂਤ ਯਾਦਵ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਨ੍ਹਾਂ ਅਦਾਰਿਆਂ ਵਿਰੁੱਧ ...

ਪੂਰੀ ਖ਼ਬਰ »

ਸ਼ਹਿਰ 'ਚ ਟਾਇਮ ਬੰਬ ਦੀ ਇਤਲਾਹ ਨਿਕਲੀ ਝੂਠੀ

ਅੰਮਿ੍ਤਸਰ, 11 ਜੂਨ (ਰੇਸ਼ਮ ਸਿੰਘ)¸ਬੀਤੀ ਸ਼ਾਮ ਨੂੰ ਪੁਲਿਸ ਦੀ ਹੈਲਪਲਾਈਨ 'ਤੇ ਸ਼ਹਿਰ 'ਚ ਕੂੜੇ ਵਾਲੇ ਡੱਬੇ 'ਚ ਟਾਈਮ ਬੰਬ ਰੱਖੇ ਜਾਣ ਦੀ ਇਤਲਾਹ ਝੂਠੀ ਨਿਕਲੀ ਹੈ ਅਤੇ ਇਕ ਅੱਲੜ੍ਹ ਉਮਰ ਦੇ ਮੁੰਡੇ ਨੇ ਪੁਲਿਸ ਨੂੰ ਗੁੰਮਰਾਹ ਕਰ ਕੇ ਸ਼ਰਾਰਤ ਕਰਨ ਲਈ ਇਹ ਸੂਚਨਾ ਆਪਣੀ ...

ਪੂਰੀ ਖ਼ਬਰ »

ਟਾਊਨ ਹਾਲ ਦੀ ਡੇਢ ਸਦੀ ਪੁਰਾਣੀ ਇਮਾਰਤ ਦੀ ਉਪਰੀ ਮੰਜ਼ਿਲ ਕੀਤੀ 'ਢਹਿ-ਢੇਰੀ'

ਅੰਮਿ੍ਤਸਰ, 11 ਜੂਨ (ਸੁਰਿੰਦਰ ਕੋਛੜ)¸ਮਹਾਰਾਜਾ ਰਣਜੀਤ ਸਿੰਘ ਦੀ ਸੱਸ ਰਾਣੀ ਸਦਾ ਕੌਰ ਦੀ ਹਵੇਲੀ ਅਤੇ ਉਸ ਦੇ ਨਾਲ ਮੌਜੂਦ ਬੁੰਗਾ ਮਸਤਾਨ ਵਾਲਾ ਅਤੇ ਬੁੰਗਾ ਅਵਤਾਰ ਸਿੰਘ ਨੂੰ ਜ਼ਮੀਨਦੋਜ਼ ਕਰਕੇ ਉਨ੍ਹਾਂ ਦੇ ਸਥਾਨ 'ਤੇ ਸੰਨ 1864 'ਚ ਉਸਾਰੇ ਗਏ ਟਾਊਨ ਹਾਲ ਦੀ ਇਮਾਰਤ ਦੀ ...

ਪੂਰੀ ਖ਼ਬਰ »

ਬੁਲਟ ਮੋਟਰਸਾਈਕਲਾਂ ਦੇ ਪਟਾਕੇ ਵਜਾਉਣ ਵਾਲਿਆਂ ਵਿਰੁੱਧ ਕਾਰਵਾਈ ਦੀ ਮੰਗ

ਬੰਡਾਲਾ, 11 ਜੂਨ (ਅਮਰਪਾਲ ਸਿੰਘ ਬੱਬੂ)-ਸਮਾਜ ਸੇਵੀ ਸੰਸਥਾ ਅਤੇ ਯੂਥ ਕਲੱਬਾਂ ਦੇ ਮੈਂਬਰਾਂ ਨੇ ਪੁਲਿਸ ਪ੍ਰਸ਼ਾਸਨ ਕੋਲੋਂ ਅਜਿਹੇ ਬੁਲਟ ਮੋਟਰਸਾਈਕਲਾਂ 'ਤੇ ਪਟਾਕੇ ਮਰਾਉਣ ਵਾਲੇ ਨੌਜਵਾਨਾਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ | ਇਸ ਮੌਕੇ ਆਗੂਆਂ ...

ਪੂਰੀ ਖ਼ਬਰ »

ਕ੍ਰਾਂਤੀਕਾਰੀ ਸੈਨਾ 24 ਨੂੰ ਡੀ. ਐਸ. ਪੀ. ਅਟਾਰੀ ਦਫ਼ਤਰ ਦੇ ਸਾਹਮਣੇ ਦੇਵੇਗੀ ਧਰਨਾ

ਰਾਮ ਤੀਰਥ, 11 ਜੂਨ (ਧਰਵਿੰਦਰ ਸਿੰਘ ਔਲਖ)¸ਪੁਲਿਸ ਥਾਣਾ ਲੋਪੋਕੇ ਦੇ ਅਧੀਨ ਆਉਂਦੇ ਪਿੰਡ ਸਾਰੰਗੜਾ ਦੇ ਵਿਅਕਤੀ ਸ਼ਿੰਦਰ ਸਿੰਘ ਪੁੱਤਰ ਜੱਸਾ ਸਿੰਘ ਨਾਲ ਹਾਕਮ ਧਿਰ ਵਲੋਂ ਅਤੇ ਪੁਲਿਸ ਪ੍ਰਸ਼ਾਸਨ ਵਲੋਂ ਕੀਤੀਆਂ ਜਾ ਰਹੀਆਂ ਵਧੀਕੀਆਂ ਦੇ ਿਖ਼ਲਾਫ਼ ਕ੍ਰਾਂਤੀਕਾਰੀ ...

ਪੂਰੀ ਖ਼ਬਰ »

ਕੰਪਰੈਸ਼ਰ ਦੀ ਟੈਂਕੀ ਫੱਟਣ ਨਾਲ 6 ਸਾਲਾ ਲੜਕੀ ਗੰਭੀਰ ਜ਼ਖ਼ਮੀ, ਭਾਰੀ ਨੁਕਸਾਨ

ਮਜੀਠਾ, 11 ਜੂਨ (ਜਗਤਾਰ ਸਿੰਘ ਸਹਿਮੀ)-ਕਸਬਾ ਮਜੀਠਾ ਤੋਂ ਥੋੜੀ ਦੂਰ ਪੈਂਦੇ ਪਿੰਡ ਮਰੜ੍ਹੀ ਕਲਾਂ ਵਿਖੇ ਇਕ ਦੁਕਾਨ ਵਿਚ ਰੱਖੇ ਕੰਪਰੈਸ਼ਰ ਦੀ ਟੈਂਕੀ ਫੱਟਣ ਨਾਲ ਇਕ ਗੰਭੀਰ ਜ਼ਖ਼ਮੀਂ ਤੇ ਭਾਰੀ ਨੁਕਸਾਨ ਹੋਣ ਦਾ ਸਮਾਚਾਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਹਲਕਾ ਮਜੀਠਾ ...

ਪੂਰੀ ਖ਼ਬਰ »

ਕਾਮਰੇਡ ਲਖਬੀਰ ਸਿੰਘ ਨਿਜ਼ਾਮਪੁਰਾ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਦੇ ਮੈਂਬਰ ਚੁਣੇ

ਨਵਾਂ ਪਿੰਡ, 11 ਜੂਨ (ਜਸਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਅੰਮਿ੍ਤਸਰ ਦੇ ਕੀਤੇ ਗਏ ਗਠਨ ਜਿਸ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਚੇਅਰਮੈਨ ਤੋਂ ਇਲਾਵਾ ਵੱਖ-ਵੱਖ ਸਿਆਸੀ ਪਾਰਟੀਆਂ ਦੇ ਮੌਜੂਦਾ ਤੇ ਸਾਬਕਾ ਵਿਧਾਇਕਾਂ ਅਤੇ ...

ਪੂਰੀ ਖ਼ਬਰ »

ਦੂਰਬੀਨ ਵਿਧੀ ਰਾਹੀਂ ਮਹਿਲਾ ਦੇ ਦਿਮਾਗ ਦੀ ਰਸੌਲੀ ਦਾ ਸਫ਼ਲ ਆਪ੍ਰੇਸ਼ਨ

ਵੇਰਕਾ, 11 ਜੂਨ (ਪਰਮਜੀਤ ਸਿੰਘ ਬੱਗਾ)- ਅਕਾਸ਼ਦੀਪ ਨਿਊੁਰੋ ਟਰੋਮਾ ਅਤੇ ਮਲਟੀਸ਼ਪੈਸ਼ਲਿਟੀ ਹਸਪਤਾਲ ਮਜੀਠਾ ਰੋਡ ਵਿਖੇ ਇਲਾਜ਼ ਲਈ ਆਈ 60 ਸਾਲਾ ਔਰਤ ਦੇ ਦਿਮਾਗ ਅੰਦਰ ਬਣੀ ਪਿਚਓਰਿਟੀ ਟਿਊਮਰ (ਰਸੋਲੀ) ਨੂੰ ਦੂਰਬੀਨ ਵਿਧੀ ਰਾਹੀਂ ਕੱਢਕੇ ਉਸਦਾ ਜੀਵਲ ਸੁਰੱਖਿਅਤ ਕੀਤਾ ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ ਦੌਰਾਨ ਵਧੀਆ ਕਾਰਗੁਜ਼ਾਰੀ ਕਰਨ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਦਾ ਡੀ. ਸੀ. ਵਲੋਂ ਸਨਮਾਨ

ਅੰਮਿ੍ਤਸਰ, 11 ਜੂਨ (ਰੇਸ਼ਮ ਸਿੰਘ)¸ਡਿਪਟੀ ਕਮੀਸ਼ਨਰ ਸ਼ਿਵਦੁਲਾਰ ਸਿੰਘ ਢਿੱਲੋਂ ਨੇ ਚੋਣਾਂ ਦੌਰਾਨ ਵਧੀਆ ਕਾਰਗੁਜਾਰੀ ਕਰਨ ਵਾਲੇ ਅਧਿਕਾਰੀਆਂ, ਕਰਮਚਾਰੀਆਂ ਨੂੰ ਸਥਾਨਕ ਬਚਤ ਭਵਨ ਵਿਖੇ ਸਨਮਾਨਿਤ ਕੀਤਾ | ਸ੍ਰ. ਢਿੱਲੋਂ ਨੇ ਕਿਹਾ ਕਿ ਚੋਣਾਂ ਦੌਰਾਨ ਕਈ ...

ਪੂਰੀ ਖ਼ਬਰ »

-ਮਾਮਲਾ ਪੁਲਿਸ ਮੁਲਾਜ਼ਮ ਦੇ ਕਥਿਤ ਹੈਂਕੜਬਾਜ਼ ਰਵੱਈਏ ਤੇ ਡਿਊਟੀ 'ਚ ਵਿਘਨ ਪਾਉਣ ਵਾਲੇ ਵਿਅਕਤੀ ਵਿਰੁੱਧ ਕਾਰਵਾਈ ਨਾ ਕਰਨ ਦਾ- ਅੱਜ ਟੀ. ਐਸ. ਯੂ. ਦੇ ਬਿਜਲੀ ਕਾਮੇ ਥਾਣਾ ਅਜਨਾਲਾ ਦਾ ਘਿਰਾਓ ਕਰ ਕੇ ਦੇਣਗੇ ਧਰਨਾ-ਸਰਕਾਰੀਆ

ਅਜਨਾਲਾ, 11 ਜੂਨ (ਐਸ. ਪ੍ਰਸ਼ੋਤਮ)-ਅੱਜ ਪੁਲਿਸ ਥਾਣਾ ਅਜਨਾਲਾ ਦੇ ਇਕ ਪੁਲਿਸ ਮੁਲਾਜ਼ਮ (ਮੁਨਸ਼ੀ) ਦੇ ਕਥਿਤ ਹੈਂਕੜਬਾਜ਼ ਰਵੱਈਏ ਤੋਂ ਡਾਹਢੇ ਗੁੱਸੇ 'ਚ ਆਏ ਅਤੇ ਅਜਨਾਲਾ ਪੁਲਿਸ ਵਲੋਂ ਪਿਛਲੇ ਇਕ ਮਹੀਨੇ ਤੋਂ ਸਰਕਾਰੀ ਡਿਊਟੀ 'ਚ ਵਿਘਨ ਪਾਉਣ ਵਾਲੇ ਕਥਿਤ ਦੋਸ਼ੀ ਨੂੰ ...

ਪੂਰੀ ਖ਼ਬਰ »

ਤੇਜ਼ਾਬ ਪੀੜਤਾ ਦੇ ਕਥਿਤ ਦੋਸ਼ੀਆਂ ਦੀ ਮਦਦ ਕਰਨ ਵਾਲੇ ਏ. ਐਸ. ਆਈ. ਿਖ਼ਲਾਫ਼ ਮਾਮਲਾ ਦਰਜ ਹੋਣ 'ਤੇ ਪੀੜਤ ਪਰਿਵਾਰ ਨੂੰ ਇਨਸਾਫ਼ ਦੀ ਆਸ ਬੱਝੀ

ਗੱਗੋਮਾਹਲ, 11 ਜੂਨ (ਬਲਵਿੰਦਰ ਸਿੰਘ ਸੰਧੂ)-ਸਰਹੱਦੀ ਪਿੰਡ ਮਲਕਪੁਰ ਦੀ ਤੇਜ਼ਾਬ ਪੀੜਤ ਵਿਦਿਆਰਥਣ ਰਵਿੰਦਰ ਕੌਰ ਤੇ ਉਨ੍ਹਾਂ ਦੇ ਪਰਿਵਾਰ ਨੂੰ ਨਿਆਂ ਪਾਲਿਕਾ ਦੇ ਦਖ਼ਲ ਪਿੱਛੋਂ ਇਨਸਾਫ਼ ਦੀ ਆਸ ਬੱਝੀ ਹੈ | ਤੇਜ਼ਾਬ ਪੀੜਤ ਲੜ੍ਹਕੀ ਦੇ ਪਿਤਾ ਗੁਰਨਾਮ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਆਰ. ਐਮ. ਪੀ. ਡਾਕਟਰ 14 ਨੂੰ ਦੇਣਗੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ

ਸਠਿਆਲਾ, 11 ਜੂਨ (ਜਗੀਰ ਸਿੰਘ ਸਫਰੀ)-ਡਿਪਟੀ ਕਮਿਸ਼ਨਰ ਅੰਮਿ੍ਤਸਰ ਨੂੰ ਆਰ. ਐਮ. ਪੀ. ਡਾਕਟਰ 14 ਜੂਨ ਮੰਗ ਪੱਤਰ ਦੇਣਗੇ | ਇਸ ਸਬੰਧੀ ਜ਼ਿਲ੍ਹਾ ਪ੍ਰਧਾਨ ਡਾ: ਸਰਬਜੀਤ ਸਿੰਘ ਧੂਲਕਾ, ਡਾ: ਮਲਕੀਤ ਸਿੰਘ ਰੰਧਾਵਾ ਤਹਿਸੀਲ ਪ੍ਰਧਾਨ ਨੇ ਦੱਸਿਆ ਹੈ ਕਿ ਸੂਬਾ ਪ੍ਰਧਾਨ ਡਾ: ...

ਪੂਰੀ ਖ਼ਬਰ »

ਮੇਅਰ ਨੇ ਇਸ਼ਤਿਹਾਰ ਵਿਭਾਗ ਦੇ ਅਧਿਕਾਰੀਆਂ ਨਾਲ ਬੈਠਕ ਕੀਤੀ

ਅੰਮਿ੍ਤਸਰ, 11 ਜੂਨ (ਹਰਮਿੰਦਰ ਸਿੰਘ)¸ਸ਼ਹਿਰ 'ਚ ਇਸ਼ਤਿਹਾਰਬਾਜ਼ੀ ਕਰਨ ਲਈ ਨਗਰ ਨਿਗਮ ਦੇ ਇਸ਼ਤਿਹਾਰ ਵਿਭਾਗ ਵਲੋਂ ਵੱਖ-ਵੱਖ ਥਾਵਾਂ 'ਤੇ ਲੱਗੇ ਯੂਨੀਪੋਲ, ਗੈਂਟਰੀਆਂ, ਬਿਜਲੀ ਦੇ ਖੰਬਿਆਂ ਅਤੇ ਬੀ. ਆਰ. ਟੀ. ਐਸ. ਦੇ ਸਟੇਸ਼ਨਾਂ ਠੇਕੇ 'ਤੇ ਦੇਣ ਸਬੰਧੀ ਰੱਖੀ ਗਈ ਟੈਂਡਰ ...

ਪੂਰੀ ਖ਼ਬਰ »

'ਰਾਈਜ਼ਿੰਗ ਸਟਾਰ-3' ਜੇਤੂ ਆਫ਼ਤਾਬ ਗਾਇਕੀ ਨੂੰ ਕਿੱਤੇ ਵਜੋਂ ਅਪਨਾਏਗਾ

ਅੰਮਿ੍ਤਸਰ, 11 ਜੂਨ (ਹਰਮਿੰਦਰ ਸਿੰਘ)¸ਕਲਰਸ ਚੈੱਨਲ ਦੇ 'ਰਾਈਜ਼ਿੰਗ ਸਟਾਰ-3' ਦੇ ਜੇਤੂ ਪੰਜਾਬ ਦੇ ਸ਼ਹਿਰ ਫ਼ਰੀਦਕੋਟ ਸ਼ਹਿਰ ਨਾਲ ਸਬੰਧਿਤ ਬਾਲ ਗਾਇਕ ਆਫ਼ਤਾਬ ਅੱਜ ਅੰਮਿ੍ਤਸਰ ਪੁੱਜਾ | 11 ਵਰਿ੍ਹਆ ਦੇ ਆਫ਼ਤਾਬ ਨੇ ਗੱਲਬਾਤ ਕਰਦੇ ਹੋਏ ਦੱਸਿਆ ਕਿ ਗਾਇਕੀ ਦਾ ਸਫ਼ਰ ਉਸ ...

ਪੂਰੀ ਖ਼ਬਰ »

ਝੋਨੇ ਦੀ ਬਿਜਾਈ ਭਲਕੇ ਤੋਂ, ਪ੍ਰਸ਼ਾਸਨ ਵਲੋਂ ਪੁਖਤਾ ਪ੍ਰਬੰਧਾਂ ਦਾ ਦਾਅਵਾ

ਅੰਮਿ੍ਤਸਰ, 11 ਜੂਨ (ਸੁਰਿੰਦਰਪਾਲ ਸਿੰਘ ਵਰਪਾਲ)¸ਪੰਜਾਬ ਸਰਕਾਰ ਵਲੋਂ ਜਾਰੀ ਹਦਾਇਤਾਂ ਮੁਤਾਬਕ ਜਿੱਥੇ 13 ਜੂਨ ਤੋਂ ਝੋਨੇ ਦੀ ਬਿਜਾਈ ਸ਼ੂਰੂ ਹੋਵੇਗੀ ਉਥੇ ਹੀ ਪਾਵਰਕਾਮ ਤੇ ਖੇਤੀਬਾੜੀ ਵਿਭਾਗ ਵਲੋਂ ਝੋਨੇ ਦੇ ਸੀਜ਼ਨ ਲਈ ਪੁਖ਼ਤਾ ਪ੍ਰਬੰਧ ਹੋਣ ਦਾ ਦਾਅਵਾ ਕੀਤਾ ਜਾ ...

ਪੂਰੀ ਖ਼ਬਰ »

ਵਾਰਡ ਨੰ: 50 ਤੋਂ ਭਾਜਪਾ ਉਮੀਦਵਾਰ ਰਾਜ ਕੁਮਾਰ ਜੂਡੋ ਨੇ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਏ

ਅੰਮਿ੍ਤਸਰ, 11 ਜੂਨ (ਹਰਮਿੰਦਰ ਸਿੰਘ)¸ਨਗਰ ਨਿਗਮ ਦੀ ਜ਼ਿਮਨੀ ਚੋਣ ਲਈ ਵਾਰਡ ਨੰ: 50 ਤੋਂ ਭਾਜਪਾ ਉਮੀਦਵਾ ਰਾਜ ਕੁਮਾਰ ਜੂਡੋ ਨੇ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਏ | ਇਹ ਨਾਮਜ਼ਦਗੀ ਪੱਤਰ ਉਨ੍ਹਾਂ ਨੇ ਐਸ. ਡੀ. ਐਮ.-2 ਵਿਕਾਸ ਹੀਰਾ ਨੂੰ ਜਮ੍ਹਾ ਕਰਵਾਏ | ਇਸ ਮੌਕੇ ...

ਪੂਰੀ ਖ਼ਬਰ »

ਸਮਾਰਟ ਸਿਟੀ ਪ੍ਰਾਜੈਕਟ ਤਹਿਤ ਸ਼ਹਿਰ ਦਾ ਸਰਵੇ ਕਰਵਾਉਣ ਸਬੰਧੀ ਬੈਠਕ

ਅੰਮਿ੍ਤਸਰ, 11 ਜੂਨ (ਹਰਮਿੰਦਰ ਸਿੰਘ)¸ਸਮਾਰਟ ਸਿਟੀ ਪ੍ਰਾਜੈਕਟ ਤਹਿਤ ਨਗਰ ਨਿਗਮ ਦੀ ਹਦੂਦ ਅੰਦਰ ਆਉਂਦੇ ਘਰਾਂ ਦੀ ਪੂਰੀ ਜਾਣਕਾਰੀ ਹਾਸਲ ਕਰਨ ਲਈ ਇਸ ਕੰਮ ਨੂੰ ਅਮਲ 'ਚ ਲਿਆਉਣ ਵਾਲੀ ਇਕ ਨਿੱਜੀ ਕੰਪਨੀ ਈ. ਐਸ. ਆਰ. ਆਈ. ਦੇ ਅਧਿਕਾਰੀਆਂ ਨਾਲ ਮੇਅਰ ਕਰਮਜੀਤ ਸਿੰਘ ਰਿੰਟੂ ...

ਪੂਰੀ ਖ਼ਬਰ »

ਫ਼ਤਹਿਵੀਰ ਦੀ ਮੌਤ ਤੋਂ ਭੜਕੇ ਲੋਕਾਂ ਵਲੋਂ ਧਰਨਾ

ਛੇਹਰਟਾ, 11 ਜੂਨ (ਸੁਰਿੰਦਰ ਸਿੰਘ ਵਿਰਦੀ)-ਪਿਛਲੇ ਪੰਜ ਦਿਨਾਂ ਤੋਂ ਬੌਰਵੈਲ ਵਿਚ ਫਸੇ ਜ਼ਿਲ੍ਹਾ ਸੰਗਰੂਰ ਦੇ ਪਿੰਡ ਭਗਵਾਨਪੁਰਾ ਵਿਖੇ ਦੋ ਸਾਲ ਦੇ ਮਾਸੂਮ ਬੱਚੇ ਦੀ ਬੌਰਵੈਲ 'ਚ ਡਿੱਗਣ ਤੋਂ ਬਾਅਦ ਪ੍ਰਸ਼ਾਸਨ 'ਤੇ ਸਰਕਾਰ ਦੀ ਢਿੱਲੀ ਕਾਰਗੁਜਾਰੀ ਨੂੰ ਲੈ ਕੇ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਐਸ. ਡੀ. ਐਮ. ਦਫ਼ਤਰ ਅੱਗੇ ਧਰਨਾ

ਅਜਨਾਲਾ, 11 ਜੂਨ (ਐਸ. ਪ੍ਰਸ਼ੋਤਮ)-ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਬਲਾਕ ਅਜਨਾਲਾ ਪ੍ਰਧਾਨ ਕਸ਼ਮੀਰ ਸਿੰਘ ਧੰਗਈ ਤੇ ਜ਼ਿਲ੍ਹਾ ਪ੍ਰਧਾਨ ਹੀਰਾ ਸਿੰਘ ਚੱਕ ਸਿਕੰਦਰ ਦੀ ਸਾਂਝੀ ਅਗਵਾਈ 'ਚ ਬਲਾਕ ਅਜਨਾਲਾ ਦੇ 2 ਦਰਜਨ ਦੇ ਕਰੀਬ ਪਿੰਡਾਂ ਦੇ ਪ੍ਰਭਾਵਿਤ ...

ਪੂਰੀ ਖ਼ਬਰ »

-ਮਾਮਲਾ ਸਵਾਰੀਆਂ ਨੂੰ ਲੈ ਕੇ ਹੋਏ ਖ਼ੂਨੀ ਟਕਰਾਅ ਦਾ- ਸੋਹੀਆਂ ਕਲਾਂ ਵਿਖੇ ਅੱਜ ਫਿਰ ਲੱਗਾ ਵੱਡਾ ਜਾਮ

ਚੇਤਨਪੁਰਾ 11 ਜੂਨ (ਮਹਾਂਬੀਰ ਸਿੰਘ ਗਿੱਲ) ਬੀਤੇ ਕੁਝ ਦਿਨ ਪਹਿਲਾਂ ਆਟੋ ਚਾਲਕਾਂ ਅਤੇ ਨਿੱਜੀ ਬੱਸਾਂ ਦੇ ਕਰਮਚਾਰੀਆਂ ਵਿਚਕਾਰ ਹੋਏ ਖ਼ੂਨੀ ਟਕਰਾਅ ਤੋਂ ਬਾਅਦ ਦੋਸ਼ੀਆਂ ਦੀ ਗਿ੍ਫ਼ਤਾਰੀ ਦੀ ਮੰਗ ਨੂੰ ਲੈ ਕੇ ਅੱਜ ਗੰਭੀਰ ਜ਼ਖ਼ਮੀ ਹੋਏ ਪੰਜ ਵਿਅਕਤੀਆਂ ਦੇ ਪਰਿਵਾਰਕ ...

ਪੂਰੀ ਖ਼ਬਰ »

ਪਿਛਲੇ ਵਰੇ੍ਹ ਇਰਾਕ 'ਚ ਅੱਤਵਾਦੀਆਂ ਹੱਥੋਂ ਮਾਰੇ ਗਏ ਜ਼ਿਲੇ੍ਹ ਦੇ ਪ੍ਰਭਾਵਿਤ 5 ਪਰਿਵਾਰਾਂ ਨੇ ਮੋਦੀ ਤੇ ਕੈਪਟਨ ਸਰਕਾਰ ਅੱਗੇ ਨੌਕਰੀਆਂ ਲਈ ਲਾਈ ਗੁਹਾਰ

ਅਜਨਾਲਾ, 11 ਜੂਨ (ਐਸ. ਪ੍ਰਸ਼ੋਤਮ)-ਇਰਾਕ 'ਚ ਰੋਜ਼ੀ ਰੋਟੀ ਕਮਾਉਣ ਗਏ ਪੰਜਾਬ ਸਮੇਤ ਹਿਮਾਚਲ ਪ੍ਰਦੇਸ਼, ਬਿਹਾਰ ਤੇ ਪੱਛਮੀ ਬੰਗਾਲ ਦੇ ਅਗਵਾ ਕਰਕੇ ਆਈ.ਐਸ.ਆਈ. ਐਸ. ਅਤਿਵਾਦੀ ਸੰਗਠਨ ਵਲੋਂ ਬੰਧਕ ਬਣਾਉਣ ਪਿਛੋਂ ਮਾਰ ਦਿੱਤੇ ਗਏ 39 ਭਾਰਤੀ ਨਾਗਰਿਕਾਂ 'ਚੋਂ ਤਹਿਸੀਲ ਅਜਨਾਲਾ ...

ਪੂਰੀ ਖ਼ਬਰ »

ਗੁਰਦਿਆਲ ਸਿੰਘ ਨਿੱਝਰ ਮੈਮੋਰੀਅਲ ਚੈਰੀਟੇਬਲ ਸਿਲਾਈ ਸੈਂਟਰ ਵਲੋਂ ਸਿੱਖਿਆਰਥਣਾਂ ਨੂੰ ਮੁਫ਼ਤ ਸਿਲਾਈ ਮਸ਼ੀਨਾਂ ਅਤੇ ਸਰਟੀਫ਼ਿਕੇਟ ਵੰਡੇ

ਅਜਨਾਲਾ, 11 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)-ਨਿੱਜਰ ਸਕੈਨਿੰਗ ਸੈਂਟਰ ਅੰਮਿ੍ਤਸਰ ਦੇ ਮਾਲਕ ਤੇ ਸਮਾਜ ਸੇਵਕ ਡਾ: ਇੰਦਰਬੀਰ ਸਿੰਘ ਨਿੱਝਰ ਵਲੋਂ ਆਪਣੇ ਬਜ਼ੁਰਗਾਂ ਦੀ ਯਾਦ ਵਿਚ ਅਜਨਾਲਾ ਵਿਖੇ ਖੋਲ੍ਹੇ ਗਏ ਗੁਰਦਿਆਲ ਸਿੰਘ ਨਿੱਝਰ ਮੈਮੋਰੀਅਲ ਚੈਰੀਟੇਬਲ ਸਿਲਾਈ ...

ਪੂਰੀ ਖ਼ਬਰ »

ਭਾਜਪਾ ਵਰਕਰਾਂ ਵਲੋਂ ਜ਼ਿਲ੍ਹਾ ਪੱਧਰੀ ਮੀਟਿੰਗ

ਅਜਨਾਲਾ, 11 ਜੂਨ (ਸੁੱਖ ਮਾਹਲ)¸ਅੱਜ ਇੱਥੇ ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਦਿਹਾਤੀ ਦੀ ਹੋਈ ਮੀਟਿੰਗ ਦੌਰਾਨ ਜਿੱਥੇ ਵਰਕਰਾਂ ਵਲੋਂ ਕੇਂਦਰ 'ਚ ਦੂਸਰੀ ਵਾਰ ਬਣੀ ਮੋਦੀ ਸਰਕਾਰ ਦੀਆਂ ਸਰਵਪੱਖੀ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਦਾ ਪ੍ਰਣ ਲਿਆ ਉੱਥੇ ਹੀ ਦੇਸ਼ ਅੰਦਰ ...

ਪੂਰੀ ਖ਼ਬਰ »

ਬਸਪਾ ਪੰਜਾਬ ਪ੍ਰਧਾਨ ਜਸਬੀਰ ਸਿੰਘ ਗੜੀ ਦਾ ਸਵਾਗਤ

ਰਈਆ, 11 ਜੂਨ (ਸ਼ਰਨਬੀਰ ਸਿੰਘ ਕੰਗ)-ਬਸਪਾ ਦੀ ਕੌਮੀ ਪ੍ਰਧਾਨ ਭੇਣ ਮਾਇਆਵਤੀ ਵਲੋਂ ਬੀਤੇ ਦਿਨੀਂ ਨਵੇਂ ਨਿਯੁੱਕਤ ਕੀਤੇ ਗਏ ਪੰਜਾਬ ਦੇ ਪ੍ਰਧਾਨ ਜਸਬੀਰ ਸਿੰਘ ਕਾਨੂੰਗੋ ਗੜੀ ਜੋ ਅੱਜ ਅੰਮਿ੍ਤਸਰ ਨੂੰ ਜਾਣ ਮੌਕੇ ਰਈਆ ਵਿਖੇ ਪੁੱਜਣ 'ਤੇ ਬਸਪਾ ਦੇ ਜ਼ਿਲ੍ਹਾ ਅੰਮਿ੍ਤਸਰ ...

ਪੂਰੀ ਖ਼ਬਰ »

ਚੋਗਾਵਾਂ 'ਚ ਕੁਸ਼ਤੀ ਦੰਗਲ ਤੇ ਸੱਭਿਆਚਾਰਕ ਮੇਲਾ ਕਰਵਾਇਆ

ਚੋਗਾਵਾਂ, 11 ਜੂਨ (ਗਰਿਬਿੰਦਰ ਸਿੰਘ ਬਾਗੀ)- ਦਰਗਾਹ ਪੀਰ ਬਾਬਾ ਭੁਰੇ ਸ਼ਾਹ ਚੋਗਾਵਾਂ ਦੀ ਯਾਦ ਵਿਚ ਸਾਲਾਨਾ ਸੱਭਿਆਚਾਰਕ ਮੇਲਾ ਬੜੀ ਸ਼ਰਧਾ ਨਾਲ ਕਰਵਾਇਆ ਗਿਆ | ਮੇਲੇ ਦੀ ਸ਼ੁਰੂਆਤ ਮੇਲਾ ਕਮੇਟੀ ਦੇ ਪ੍ਰਧਾਨ ਸਰਪੰਚ ਨਿਰਵੈਲ ਸਿੰਘ, ਭਗਵਾਨ ਸਿੰਘ, ਸਵਰਨ ਲਾਲ, ...

ਪੂਰੀ ਖ਼ਬਰ »

ਸੱਚਖੰਡ ਵਾਸੀ ਸੰਤ ਬਾਬਾ ਜਰਨੈਲ ਸਿੰਘ ਧੱਤਲ ਦੀ 8ਵੀਂ ਬਰਸੀ 30 ਨੂੰ ਮਨਾਈ ਜਾਵੇਗੀ-ਬਾਬਾ ਅਵਤਾਰ ਸਿੰਘ

ਛੇਹਰਟਾ, 11 ਜੂਨ (ਵਡਾਲੀ)-ਗੁਰਦੁਆਰਾ ਬਾਬਾ ਮੱਲਹੈ ਸਾਹਿਬ ਪਿੰਡ ਧੱਤਲ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਹਿਮ ਮੀਟਿੰਗ ਪ੍ਰਧਾਨ ਲਖਬੀਰ ਸਿੰਘ ਸਾਂਘਣਾ ਤੇ ਜਨਰਲ ਸਕੱਤਰ ਜਥੇ: ਮਗਵਿੰਦਰ ਸਿੰਘ ਖਾਪੜਖੇੜੀ ਦੀ ਦੇਖ ਰੇਖ ਹੇਠ ਹੋਈ, ਜਿਸ ਵਿਚ ਬਾਬਾ ਮੱਲਹੈ ਦੀ ...

ਪੂਰੀ ਖ਼ਬਰ »

ਸੇਵਾ ਮੁਕਤ ਕਾਨੂੰਗੋ ਬਲਵਿੰਦਰ ਸਿੰਘ ਨੂੰ ਸਦਮਾ, ਪਤਨੀ ਦਾ ਦਿਹਾਂਤ

ਅਜਨਾਲਾ, 11 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)-ਸੇਵਾ ਮੁਕਤ ਕਾਨੂੰਗੋ ਬਲਵਿੰਦਰ ਸਿੰਘ ਦੇ ਧਰਮ ਪਤਨੀ ਅਤੇ ਧਾਰਮਿਕ ਗਾਇਕ ਹਰਦੇਵ ਸਿੰਘ ਦੇਵ ਆਸਟ੍ਰੇਲੀਆ, ਪੰਜਾਬੀ ਲੋਕ ਗਾਇਕ ਤੇ ਫ਼ਿਲਮੀ ਅਦਾਕਾਰ ਗੁਰਦੇਵ ਸਿੰਘ ਅਜਨਾਲਾ ਦੇ ਸਤਿਕਾਰਯੋਗ ਮਾਤਾ ਰਾਜਬੀਰ ਕੌਰ ਦਾ 6 ਜੂਨ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਹੀ ਪੰਜਾਬੀਆਂ ਦੀ ਮਾਂ ਪਾਰਟੀ-ਜਥੇ: ਬਲਜੀਤ ਸਿੰਘ ਜਲਾਲ ਉਸਮਾਂ

ਬਾਬਾ ਬਕਾਲਾ ਸਾਹਿਬ, 11 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)¸ਸ਼੍ਰੋਮਣੀ ਅਕਾਲੀ ਦਲ ਹੀ ਪੰਜਾਬੀਆਂ ਦੀ ਮਾਂ ਪਾਰਟੀ ਹੈ ਜਿਸ ਨੇ ਪੰਜਾਬ ਦੇ ਸਰਬਪੱਖੀ ਵਿਕਾਸ ਲਈ ਕੇਵਲ ਤੇ ਕੇਵਲ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਨੇ ਹੀ ਝੰਡੇ ਗੱਡੇ ਹਨ | ਇਨ੍ਹਾਂ ਵਿਚਾਰਾਂ ਦਾ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX