ਤਾਜਾ ਖ਼ਬਰਾਂ


ਬਿਜਲੀ ਮੁਲਾਜ਼ਮਾਂ ਵੱਲੋਂ ਤਨਖਾਹ ਕਟੌਤੀ ਦੀ ਨਿਖੇਧੀ
. . .  1 day ago
ਬਜ਼ੁਰਗਾਂ ਦੀ ਪਰੇਸ਼ਾਨੀ ਨੂੰ ਦੇਖਦਿਆਂ ਬੈਂਕ ਨੇ ਕੀਤਾ ਕੁਰਸੀਆਂ ਦਾ ਇੰਤਜ਼ਾਮ
. . .  1 day ago
ਹਰੀਕੇ ਪੱਤਣ,8 ਅਪ੍ਰੈਲ (ਸੰਜੀਵ ਕੁੰਦਰਾ)ਕੋਰੋਨਾ ਵਾਇਰਸ ਦੇ ਸੰਕਟ ਨੂੰ ਦੇਖਦਿਆਂ ਲਗਾਏ ਗਏ ਕਰਫਿਊ ਵਿੱਚ ਢਿੱਲ ਦਿੰਦਿਆਂ ਸਰਕਾਰ ਨੇ ਬੈਂਕਾਂ ਖੋਲਣ ਦੇ ਹੁਕਮ ਦਿੱਤੇ ਹਨ ਪਰੰਤੂ ਬੈਂਕਾਂ ਅੱਗੇ ਲੱਗਦੀ ਭਾਰੀ ਭੀੜ ਜਿੱਥੇ ਕੋਰੋਨਾ ਵਰਗੀ ਮਹਾਂਮਾਰੀ ਨੂੰ ਸੱਦਾ ਦਿੰਦੀ ਹੈ ਉੱਥੇ ਹੀ...
ਜ਼ਿਲ੍ਹਾ ਐੱਸ ਏ ਐੱਸ ਨਗਰ 'ਚ ਅੱਜ 10 ਮਰੀਜ਼ ਕੋਰੋਨਾ ਪਾਜ਼ੀਟਿਵ
. . .  1 day ago
ਐੱਸ ਏ ਐੱਸ ਨਗਰ ,8 ਅਪ੍ਰੈਲ (ਕੇ .ਐੱਸ. ਰਾਣਾ )- ਜ਼ਿਲ੍ਹਾ ਐੱਸ ਏ ਐੱਸ ਨਗਰ ਅੰਦਰ ਅਜ 10 ਮਰੀਜ਼ ਕੋਰੋਨਾ ਪਾਜ਼ੀਟਿਵ ਆਏ ਹਨ । ਇਹ ਸਾਰੇ ਡੇਰਾਬਸੀ ਦੇ ਪਿੰਡ ਜਵਾਹਰ ਪੁਰ ਦੇ ਹਨ । ਕੁੱਲ ਮਿਲਾ ਕੇ ...
ਫ਼ਾਜ਼ਿਲਕਾ ਜ਼ਿਲ੍ਹੇ ਦੇ 3 ਸ਼ੱਕੀ ਲੋਕਾਂ ,ਚੋਂ ਦੋ ਦੀ ਕੋਰੋਨਾ ਰਿਪੋਰਟ ਨੈਗੇਟਿਵ, ਇਕ ਦੇ ਮੁੜ ਮੰਗੇ ਸੈਂਪਲ
. . .  1 day ago
ਫ਼ਾਜ਼ਿਲਕਾ, 8 ਅਪ੍ਰੈਲ (ਪ੍ਰਦੀਪ ਕੁਮਾਰ )- ਕੋਰੋਨਾ ਵਾਇਰਸ ਨੂੰ ਲੈ ਕੇ ਫ਼ਾਜ਼ਿਲਕਾ ਜ਼ਿਲ੍ਹੇ ਤੋਂ ਪਟਿਆਲਾ ਲੈਬ ਲਈ ਭੇਜੇ 3 ਸ਼ੱਕੀ ਲੋਕਾਂ ਦੀ ਰਿਪੋਰਟ ਵਿਚੋਂ 2 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ,। ਫ਼ਾਜ਼ਿਲਕਾ ਜ਼ਿਲ੍ਹੇ ਦੇ ਸਿਵਲ ...
ਲੁਧਿਆਣਾ ਵਿਚ ਦੋ ਹੋਰ ਮਰੀਜ਼ਾਂ ਵਿਚ ਕੋਰੋਨਾ ਵਾਇਰਸ ਦੀ ਸ਼ਿਕਾਇਤ ਪਾਈ ਗਈ
. . .  1 day ago
ਲੁਧਿਆਣਾ, 8 ਅਪ੍ਰੈਲ {ਸਲੇਮਪੁਰੀ} - ਲੁਧਿਆਣਾ ਵਿਚ ਕੋਰੋਨਾ ਵਾਇਰਸ ਤੋਂ ਪੀੜਤ ਦੋ ਹੋਰ ਮਰੀਜ਼ ਸਾਹਮਣੇ ਆਏ ਹਨ, ਜਿਸ ਪਿੱਛੋਂ ਪੀੜਤ ਮਰੀਜ਼ਾਂ ਦੀ ਗਿਣਤੀ ਦਾ ਅੰਕੜਾ 9 ਤੱਕ ਪੁੱਜ ਗਿਆ ਹੈ। ਸਿਵਲ ਸਰਜਨ ਡਾ ਰਾਜੇਸ਼ ਬੱਗਾ ਨੇ ਦੇਰ ...
ਪੀ ਜੀ ਆਈ 'ਚ ਦਾਖ਼ਲ ਚਿਤਾਮਲੀ ਦੇ ਕੋਰੋਨਾ ਪਾਜ਼ੀਟਿਵ ਵਿਅਕਤੀ ਦੀ ਹੋਈ ਮੌਤ
. . .  1 day ago
ਕੋਰੋਨਾ ਪਾਜ਼ੀਟਿਵ ਵਿਅਕਤੀ ਦੇ ਸੰਪਰਕ ਚ ਆਉਣ ਵਾਲੇ 10 ਵਿਅਕਤੀਆਂ ਨੂੰ ਇਕਾਂਤਵਾਸ ਵਿਚ ਰੱਖਿਆ
. . .  1 day ago
ਪਠਾਨਕੋਟ ,8 ਅਪ੍ਰੈਲ (ਸੰਧੂ) -17 ਮਾਰਚ ਨੂੰ ਦਿੱਲੀ ਤੋਂ ਪਠਾਨਕੋਟ ਚੱਲਣ ਵਾਲੀ ਰੇਲਗੱਡੀ ਧੌਲਾਧਾਰ ਐਕਸਪ੍ਰੈੱਸ ਵਿਚ ਪਠਾਨਕੋਟ ਵਿਖੇ ਪਹੁੰਚੇ ਹਿਮਾਚਲ ਪ੍ਰਦੇਸ਼ ਦੇ ਜ਼ਿਲ੍ਹਾ ਕਾਂਗੜਾ ਦੀ ਤਹਿਸੀਲ ਇੰਦੋਰਾ ਪਿੰਡ ਰੱਪੜ ਨਿਵਾਸੀ ਸਲੀਮ ...
ਸ੍ਰੀ ਮੁਕਤਸਰ ਸਾਹਿਬ ਵਿਖੇ ਇੱਕ ਵਿਅਕਤੀ ਦੀ ਰਿਪੋਰਟ ਆਈ ਕੋਰੋਨਾ ਪਾਜ਼ੀਟਿਵ
. . .  1 day ago
ਸ੍ਰੀ ਮੁਕਤਸਰ ਸਾਹਿਬ ,8 ਅਪ੍ਰੈਲ {ਰਣਜੀਤ ਸਿੰਘ ਢਿੱਲੋਂ} - ਸ੍ਰੀ ਮੁਕਤਸਰ ਸਾਹਿਬ ਵਿਖੇ ਸਰਕਾਰੀ ਹਸਪਤਾਲ ਵਿਚ ਤਬਲੀਗ਼ੀ ਜਮਾਤ ਨਾਲ ਸਬੰਧਿਤ ਇੱਕ ਨੌਜਵਾਨ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ । ਉਤਰ ਪ੍ਰਦੇਸ਼ ਦਾ ਰਹਿਣ ਵਾਲਾ ਨੌਜਵਾਨ ...
ਜਲੰਧਰ : ਪ੍ਰਸ਼ਾਸਨ ਨੇ ਮਿੱਠਾ ਬਾਜ਼ਾਰ ਦੇ ਘਰਾਂ ਨੂੰ ਕੀਤਾ ਕੁਆਰਨਟਾਈਨ
. . .  1 day ago
ਸੋਸ਼ਲ ਮੀਡੀਆ 'ਤੇ ਹਜ਼ਰਤ ਮੁਹੰਮਦ ਅਤੇ ਮੁਸਲਿਮ ਭਾਈਚਾਰੇ 'ਤੇ ਟਿੱਪਣੀ ਕਰਨ ਵਾਲਾ ਨੌਜਵਾਨ ਗ੍ਰਿਫ਼ਤਾਰ
. . .  1 day ago
ਪਟਿਆਲਾ , 8 ਅਪ੍ਰੈਲ { ਅਮਨਦੀਪ ਸਿੰਘ }- ਐੱਸ ਐੱਸ ਪੀ ਮਨਦੀਪ ਸਿੰਘ ਸਿੱਧੂ ਨੇ ਜਾਣਕਾਰੀ ਦਿੰਦਿਆਂ ਕਿਹਾ ਹੈ ਕਿ ਸੋਸ਼ਲ ਮੀਡੀਆ 'ਤੇ ਹਜ਼ਰਤ ਮੁਹੰਮਦ ਅਤੇ ਮੁਸਲਿਮ ਭਾਈਚਾਰੇ 'ਤੇ ਟਿੱਪਣੀ ਕਰਨ ਦੇ ਮਾਮਲੇ ...
ਔਰਤ ਦੀ ਕੋਰੋਨਾ ਵਾਇਰਸ ਦੇ ਲੱਛਣਾਂ ਕਾਰਨ ਹੋਈ ਮੌਤ, ਕੱਲ੍ਹ ਆਵੇਗੀ ਰਿਪੋਰਟ
. . .  1 day ago
ਮਹਿਲ ਕਲਾਂ, 8 ਅਪ੍ਰੈਲ (ਪੱਤਰ ਪ੍ਰੇਰਕ)-ਜ਼ਿਲ੍ਹਾ ਬਰਨਾਲਾ ਦੇ ਪਿੰਡ ਮਹਿਲ ਕਲਾਂ ਸੋਢੇ ਨਾਲ ਸਬੰਧਿਤ ਇਕ 42 ਸਾਲਾ ਔਰਤ ਦੀ ਕੋਰੋਨਾ ਵਾਇਰਸ ਦੇ ਲੱਛਣਾਂ ਕਾਰਨ ਲੁਧਿਆਣਾ ਦੇ ਫੋਰਟਿਸ ਹਸਪਤਾਲ 'ਚ ਮੌਤ ਹੋਣ ਪਤਾ ਲੱਗਿਆ...
ਕੋਰੋਨਾ ਤੋਂ ਬਚਾਅ ਲਈ ਸਰਕਾਰੀ ਕੰਮ ਈ-ਮੇਲ, ਵੀਡੀਓ ਕਾਨਫਰੰਂਸਿੰਗ ਆਦਿ ਰਾਹੀਂ ਕਰਨ ਦੇ ਹੁਕਮਾਂ ਤੋਂ ਪਿੱਛੇ ਹਟੀ ਸਰਕਾਰ
. . .  1 day ago
ਲੋਹਟਬੱਦੀ, 8 ਅਪ੍ਰੈਲ (ਕੁਲਵਿੰਦਰ ਸਿੰਘ ਡਾਂਗੋਂ)- ਪੰਜਾਬ ਸਰਕਾਰ ਦੇ ਆਮ ਰਾਜ ਪ੍ਰਬੰਧ ਵਿਭਾਗ ਨੇ ਸੂਬੇ ਦੇ ਸਮੂਹ ਵਿਭਾਗ ਮੁਖੀਆਂ, ਰਜਿਸਟਰਾਰ, ਪੰਜਾਬ ਅਤੇ ਹਰਿਆਣਾ ਹਾਈਕੋਰਟ, ਡਵੀਜ਼ਨਲ ਕਮਿਸ਼ਨਰਾਂ, ਸਮੂਹ ਜ਼ਿਲ੍ਹਾ ਤੇ ਸੈਸ਼ਨ ਜੱਜ, ਸਮੂਹ ਡਿਪਟੀ ਕਮਿਸ਼ਨਰ...
ਜਲੰਧਰ 'ਚ ਇੱਕ ਹੀ ਦਿਨ ਆਇਆ ਕੋਰੋਨਾ ਦਾ ਦੂਸਰਾ ਮਾਮਲਾ ਪਾਜ਼ੀਟਿਵ
. . .  1 day ago
ਜਲੰਧਰ, 8 ਅਪ੍ਰੈਲ (ਚਿਰਾਗ਼ ਸ਼ਰਮਾ) - ਜਲੰਧਰ 'ਚ ਇੱਕ ਹੀ ਦਿਨ ਕੋਰੋਨਾ ਵਾਇਰਸ ਦਾ ਦੂਸਰਾ ਮਾਮਲਾ ਪਾਜ਼ੀਟਿਵ ਆਇਆ ਹੈ। ਮਿੱਠਾ ਬਾਜ਼ਾਰ ਦੇ ਰਹਿਣ ਵਾਲੇ 59 ਸਾਲਾ ਵਿਅਕਤੀ ਦੀ ਰਿਪੋਰਟ ਪਾਜ਼ੀਟਿਵ ਆਈ ਹੈ। ਇਸ ਦੀ ਪੁਸ਼ਟੀ ਨੋਡਲ ਅਫ਼ਸਰ...
ਕੋਵਿਡ-19 ਤੋਂ ਸਿਹਤਯਾਬ ਹੋਏ ਸਰਪੰਚ ਹਰਪਾਲ ਸਿੰਘ ਪਠਲਾਵਾ ਨੇ ਸਰਕਾਰ, ਪ੍ਰਸ਼ਾਸਨ ਤੇ ਡਾਕਟਰਾਂ ਦਾ ਕੀਤਾ ਧੰਨਵਾਦ
. . .  1 day ago
ਚੰਡੀਗੜ੍ਹ, 8 ਅਪ੍ਰੈਲ (ਸੁਰਿੰਦਰਪਾਲ ਸਿੰਘ) - ਕੋਵਿਡ-19 ਤੋਂ ਸਿਹਤਯਾਬ ਹੋਣ ਬਾਅਦ ਸਰਪੰਚ ਹਰਪਾਲ ਸਿੰਘ ਪਠਲਾਵਾ ਨੇ ਆਖਿਆ ਕਿ ਇਸ ਬਿਮਾਰੀ ਨਾਲ ਬੁਲੰਦ ਹੌਸਲੇ ਨਾਲ ਲੜਨ ਦੀ ਲੋੜ ਹੈ ਨਾ ਕਿ ਡਰਨ ਦੀ। ਉਨ੍ਹਾਂ ਨੇ ਉਨ੍ਹਾਂ ਸਮੇਤ ਪਠਲਾਵਾ ਦੇ ਕੋਵਿਡ-19 ਪੀੜਤਾਂ ਨੂੰ...
ਕੋਰੋਨਾ ਵਾਇਰਸ : ਯੂ ਕੇ 'ਚ ਅੱਜ ਹੋਈਆਂ 936 ਮੌਤਾਂ
. . .  1 day ago
ਲੰਡਨ, 8 ਅਪ੍ਰੈਲ (ਮਨਪ੍ਰੀਤ ਸਿੰਘ ਬੱਧਨੀ ਕਲਾਂ) - ਬੀਤੇ 24 ਘੰਟਿਆਂ ਵਿਚ ਯੂ ਕੇ ਵਿਚ 936 ਕੋਵਿਡ-19 ਤੋਂ ਪ੍ਰਭਾਵਿਤ ਮਰੀਜ਼ਾਂ ਦੀਆਂ ਮੌਤਾਂ ਹੋਈਆਂ ਹਨ। ਹੁਣ ਤੱਕ ਯੂ ਕੇ ਵਿਚ ਕੁੱਲ 7095 ਮੌਤਾਂ...
ਪੰਜਾਬ 'ਚ ਕੋਰੋਨਾ ਕਾਰਨ ਹੁਣ ਤੱਕ 8 ਮੌਤਾਂ, 106 ਮਾਮਲਿਆਂ ਦੀ ਪੁਸ਼ਟੀ
. . .  1 day ago
ਮਸਜਿਦ 'ਚ ਰਹਿਣ ਵਾਲੇ 12 ਲੋਕ ਆਈਸੋਲੇਸ਼ਨ ਲਈ ਲਏ ਗਏ ਕਬਜ਼ੇ 'ਚ
. . .  1 day ago
ਕੈਪਟਨ ਨੇ ਕਰਫਿਊ ਵਧਾਉਣ ਦੀਆਂ ਰਿਪੋਰਟਾਂ ਨੂੰ ਕੀਤਾ ਖ਼ਾਰਜ
. . .  1 day ago
ਮੋਹਾਲੀ 'ਚ ਕੋਰੋਨਾ ਦੇ 4 ਹੋਰ ਮਾਮਲਿਆਂ ਦੀ ਪੁਸ਼ਟੀ, ਕੁੱਲ ਗਿਣਤੀ ਹੋਈ 30
. . .  1 day ago
ਸੁਖਬੀਰ ਵੱਲੋਂ ਪ੍ਰਧਾਨ ਮੰਤਰੀ ਨੂੰ ਕਿਸਾਨਾਂ ਲਈ ਮੁਆਵਜ਼ੇ ਦੀ ਅਪੀਲ
. . .  1 day ago
ਪਠਾਨਕੋਟ : 19 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ
. . .  1 day ago
ਕੋਵਿਡ-19 ਦੀ ਜਾਂਚ ਲਈ “psdm.gov.in” 'ਤੇ ਸਵੈ-ਮੁਲਾਂਕਣ ਟੂਲ ਕਿੱਟ ਜਾਰੀ
. . .  1 day ago
ਕੋਰੋਨਾ ਪੀੜਤ ਔਰਤ ਦੇ ਸੰਪਰਕ ਵਾਲੇ ਭੇਜੇ ਗਏ 11 ਨਮੂਨਿਆਂ 'ਚੋਂ 10 ਦੀ ਰਿਪੋਰਟ ਆਈ ਨੈਗੇਟਿਵ
. . .  1 day ago
ਕੋਰੋਨਾ ਤੋਂ ਬਚਾਅ ਲਈ ਈ-ਮੇਲ, ਈ-ਆਫਿਸ ਤੇ ਵੀਡੀਓ ਕਾਨਫਰੰਂਸਿੰਗ ਰਾਹੀਂ ਹੋਵੇਗਾ ਸਰਕਾਰੀ ਕੰਮ
. . .  1 day ago
ਕੋਰੋਨਾ ਤੋਂ ਬਚਾਅ ਲਈ ਸਮੁੱਚੇ ਅੰਮ੍ਰਿਤਸਰ ਸ਼ਹਿਰ ਦੀ ਸਕਰੀਨਿੰਗ ਕਰਵਾਉਣ ਦਾ ਫ਼ੈਸਲਾ
. . .  1 day ago
ਤਾਲਾਬੰਦੀ ਤੋਂ ਬਾਹਰ ਨਿਕਲਣ ਦੇ ਤਰੀਕੇ ਲੱਭਣ ਲਈ ਹੋਵੇਗਾ ਟਾਸਕ ਫੋਰਸ ਦਾ ਗਠਨ - ਕੈਪਟਨ
. . .  1 day ago
ਮੁਸਲਿਮ ਆਗੂਆਂ ਦੇ ਸੰਪਰਕ 'ਚ ਆਉਣ ਵਾਲੀ ਇੱਕ ਲੜਕੀ ਸਮੇਤ 20 ਸ਼ੱਕੀਆਂ ਦੇ ਲਏ ਨਮੂਨੇ
. . .  1 day ago
14 ਅਪ੍ਰੈਲ ਤੋਂ ਅੱਗੇ ਕਰਫ਼ਿਊ ਵਧਾਉਣ ਸਬੰਧੀ ਅਜੇ ਕੋਈ ਫ਼ੈਸਲਾ ਨਹੀਂ ਹੋਇਆ - ਪੰਜਾਬ ਸਰਕਾਰ ਵੱਲੋਂ ਅਟਕਲਾਂ ਨੂੰ ਕੀਤਾ ਖ਼ਾਰਜ
. . .  1 day ago
ਵੱਧ ਸਕਦੈ ਲਾਕਡਾਊਨ - ਪ੍ਰਧਾਨ ਮੰਤਰੀ ਨੇ ਸਰਬ ਦਲੀ ਬੈਠਕ ’ਚ ਦਿੱਤੇ ਸੰਕੇਤ
. . .  1 day ago
ਅਜੀਤ ਅਖ਼ਬਾਰ ’ਚ ਲੱਗੀ ਖ਼ਬਰ ਦਾ ਹੋਇਆ ਅਸਰ, ਗਊਸ਼ਾਲਾ ’ਚ ਤੂੜੀ ਦੀ ਕਮੀ ਹੋਈ ਦੂਰ
. . .  1 day ago
ਕੋਰੋਨਾਵਾਇਰਸ : ਫ਼ਰੀਦਕੋਟੋਂ ਭੇਜੇ ਆਖ਼ਰੀ 61 ਸੈਂਪਲਾਂ ਚੋਂ 60 ਆਏ ਨੈਗੇਟਿਵ
. . .  1 day ago
ਦੇਸੀ ਪਿਸਟਲ ਸਮੇਤ ਮੇਹਲੀ ਚੌਕੀ ਪੁਲਿਸ ਮੁਲਾਜ਼ਮਾਂ ਵੱਲੋਂ ਨੌਜਵਾਨ ਕਾਬੂ
. . .  1 day ago
ਆਪ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਖੁਦ ਨੂੰ ਕੀਤਾ ਇਕਾਂਤਵਾਸ
. . .  1 day ago
ਕੈਬਨਿਟ ਮੰਤਰੀ ਰਾਣਾ ਸੋਢੀ ਵੱਲੋਂ ਕੀਤਾ ਗਿਆ ਸਿਵਲ ਹਸਪਤਾਲ ਦਾ ਦੌਰਾ
. . .  1 day ago
ਕੋਰੋਨਾ ਵਾਇਰਸ ਤੋਂ ਮਰਨ ਵਾਲੇ ਵਿਅਕਤੀ ਦਾ ਖਰਚਾ ਕਰਕੇ ਖੁਦ ਸਸਕਾਰ ਕਰਾਂਗਾ -ਸੁੱਚਾ ਸਿੰਘ ਕੈਨੇਡਾ
. . .  1 day ago
ਕੋਰੋਨਾ ਤੋਂ ਬਚਣਾ ਹੈ ਤਾਂ ਘਰ ਬੈਠਣਾ ਹੀ ਹੋਵੇਗਾ - ਕੇਂਦਰੀ ਮੰਤਰੀ ਸੋਮ ਪ੍ਰਕਾਸ਼
. . .  1 day ago
ਟੂਰਿਜ਼ਮ ਮੰਤਰਾਲਾ ਵਲੋਂ 15 ਅਕਤੂਬਰ ਤੱਕ ਹੋਟਲ, ਰੈਸਟੋਰੈਂਟ ਜਾਂ ਰਿਜ਼ਾਰਟ ਬੰਦ ਰੱਖਣ ਦਾ ਕੋਈ ਆਦੇਸ਼ ਨਹੀਂ ਜਾਰੀ ਹੋਇਆ
. . .  1 day ago
ਆੜ੍ਹਤੀਆ ਐਸੋਸੀਏਸ਼ਨ ਮੱਲਾਂਵਾਲਾ ਨੇ 1 ਲੱਖ 10 ਹਜ਼ਾਰ ਰੁਪਏ ਮੁੱਖ ਮੰਤਰੀ ਰਾਹਤ ਫ਼ੰਡ ‘ਚ ਦਿੱਤੇ
. . .  1 day ago
ਨਿੱਜੀ ਲੈਬ ’ਚ ਵੀ ਮੁਫ਼ਤ ਹੋਵੇ ਕੋਰੋਨਾ ਦੀ ਜਾਂਚ - ਸੁਪਰੀਮ ਕੋਰਟ
. . .  1 day ago
ਸ਼ਾਹਕੋਟ 'ਚ ਕਰਫ਼ਿਊ ਦੇ ਮੱਦੇਨਜ਼ਰ ਪੁਲਿਸ ਪ੍ਰਸ਼ਾਸਨ ਵਲੋਂ ਫਲੈਗ ਮਾਰਚ
. . .  1 day ago
ਪਿੰਡ ਵਿਰਕ ਦੇ ਤਿੰਨ ਮਰੀਜ਼ਾਂ ਦੀ ਰਿਪੋਰਟ ਆਈ ਨੈਗੇਟਿਵ
. . .  1 day ago
ਵਿਦੇਸ਼ ਤੋਂ ਆਏ ਪਿੰਡ ਖੁੱਡਾ ਦੇ ਨੌਜਵਾਨ ਨੂੰ ਸਿਹਤ ਵਿਭਾਗ ਜਾਂਚ ਲੈ ਗਿਆ
. . .  1 day ago
ਕੋਰੋਨਾਵਾਇਰਸ ਦਾ ਪ੍ਰਹੇਜ ਹੀ ਇਲਾਜ: ਡੀ.ਆਈ.ਜੀ ਮਾਨ
. . .  1 day ago
ਸ੍ਰੀ ਮੁਕਤਸਰ ਸਾਹਿਬ: ਰਾਧਾ ਸੁਆਮੀ ਡੇਰਾ ਮੁਖੀ ਵਲੋਂ ਦੌਰਾ
. . .  1 day ago
ਭੱਠਾ ਐਸੋਸ਼ੀਏਸ਼ਨ ਨੇ ਡਿਪਟੀ ਕਮਿਸ਼ਨਰ ਨੂੰ 1 ਲੱਖ ਦਿੱਤੇ ਰਾਹਤ ਫੰਡ ਲਈ
. . .  1 day ago
ਹੁਣ ਡੋਨਾਲਡ ਟਰੰਪ ਨੇ ਵਿਸ਼ਵ ਸਿਹਤ ਜਥੇਬੰਦੀ ਨੂੰ ਦਿੱਤੀ ਧਮਕੀ
. . .  1 day ago
ਭੁਪਿੰਦਰ ਸਿੰਘ ਸੱਚਰ ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਦੇ ਕਾਰਜਕਾਰੀ ਪ੍ਰਧਾਨ ਬਣੇ
. . .  1 day ago
ਦਿੱਲੀ ’ਚ ਕੋਰੋਨਾਵਾਇਰਸ ਦੇ 576 ਮਾਮਲੇ ਆਏ ਸਾਹਮਣੇ, 9 ਮੌਤਾਂ
. . .  1 day ago
ਰਾਣਾ ਗੁਰਜੀਤ ਸਿੰਘ ਨੇ 50 ਹਜ਼ਾਰ ਪਰਿਵਾਰਾਂ ਨੂੰ ਵੰਡੇ ਸੈਨੇਟਾਈਜ਼ਰ
. . .  1 day ago
ਵੀਡੀਓ ਕਾਨਫਰੰਸਿੰਗ ਰਾਹੀਂ ਮੋਦੀ ਨੇ ਕੀਤੀ ਸਰਬ ਦਲ ਬੈਠਕ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 29 ਜੇਠ ਸੰਮਤ 551

ਤਰਨਤਾਰਨ

ਸਨਅਤੀ ਕੇਂਦਰ ਦੇ ਵਾਸੀਆਂ ਵਲੋਂ ਮਹਿਕਮੇ ਦੇ ਅਧਿਕਾਰੀਆਂ ਖਿਲਾਫ ਰੋਸ ਪ੍ਰਦਰਸ਼ਨ

ਗੋਇੰਦਵਾਲ ਸਾਹਿਬ, 11 ਜੂਨ (ਵਰਿੰਦਰ ਸਿੰਘ ਰੰਧਾਵਾ)-ਗੋਇੰਦਵਾਲ ਸਾਹਿਬ ਸਨਅਤੀ ਕੇਂਦਰ ਫੇਜ 2 ਦੇ ਵਾਸੀਆਂ ਨੇ ਪੰਜਾਬ ਲਘੂ ਉਦਯੋਗ ਵਿਭਾਗ ਵਲੋਂ ਪਲਾਟ ਹੋਲਡਰਾਂ ਨੂੰ ਪਾਏ ਗਏ ਵਾਧੂ ਪੈਸਿਆਂ ਦੇ ਵਿਰੋਧ ਵਜੋਂ ਬੱਸ ਸਟੈਂਡ ਗੋਇੰਦਵਾਲ ਸਾਹਿਬ ਦੀ ਬੋਲੀ ਰੋਕ ਕੇ ਮਹਿਕਮੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ | ਇਸ ਰੋਸ ਪ੍ਰਦਰਸ਼ਨ ਦੀ ਅਗਵਾਈ ਹਰਜੀਤ ਸਿੰਘ ਜੇ. ਈ. ਕਸ਼ਮੀਰ ਸਿੰਘ ਇੰਸਪੈਕਟਰ, ਨਿਰਮਲ ਸਿੰਘ ਨੇ ਕੀਤੀ | ਇਸ ਮੌਕੇ ਵਿਕਾਸ ਕਮੇਟੀ ਦੇ ਆਗੂਆਂ ਨੇ ਪੀ. ਐੱਸ. ਆਈ. ਈ. ਸੀ. ਮਹਿਕਮੇ ਵਲੋਂ ਬੋਲੀ ਕਰਾਉਣ ਲਈ ਆਏ ਐਕਸੀਅਨ ਅਜੈ ਸ਼ਰਮਾ ਰਾਹੀਂ ਐਮ. ਡੀ (ਪੀ. ਐੱਸ. ਆਈ. ਈ. ਸੀ.) ਨੂੰ ਇੱਕ ਮੰਗ ਪੱਤਰ ਦਿੱਤਾ | ਮੰਗ ਪੱਤਰ ਰਾਹੀਂ ਕਮੇਟੀ ਨੇ ਫੇਸ ਦੀਆਂ ਮੁਸ਼ਕਿਲਾਂ ਤੋਂ ਜਾਣੂ ਕਰਵਾਉਂਦੇ ਹੋਏ ਦੱਸਿਆ ਕਿ ਮਹਿਕਮੇ ਵਲੋਂ ਫੇਜ ਦੇ ਵਾਸੀਆਂ ਨੂੰ ਪਲਾਟਾਂ 'ਤੇ ਇੰਨਹਾਸਮੈਂਟ ਦੇ ਨਾਂ 'ਤੇ ਭਾਰੀ ਰਕਮ ਪਾਈ ਗਈ ਹੈ ਜਿਸ ਨੂੰ ਬਹੁਤ ਘੱਟ ਸਮੇਂ ਅੰਦਰ ਬਿਨਾਂ ਕਿਸਤਾਂ ਤੋਂ ਤਾਰਨ ਲਈ ਕਿਹਾ ਗਿਆ ਹੈਂ ਜੋ ਕਿ ਸ਼ਰੇਆਮ ਧੱਕੇਸ਼ਾਹੀ ਹੈ | ਉਨ੍ਹਾਂ ਕਿਹਾ ਕਿ ਕਮੇਟੀ ਵਲੋਂ ਮਹਿਕਮੇ ਨੂੰ ਆਪਣੀਆਂ ਮੁਸ਼ਕਿਲਾਂ ਪਾਣੀ ਦਾ ਮਸਲਾ, ਸੀਵਰੇਜ਼, ਸਟਰੀਟ ਲਾਈਟਾਂ, ਅਵਾਰਾ ਪਸ਼ੂ, ਪਾਰਕ, ਟੁੱਟੀਆਂ ਸੜਕਾਂ, ਬਾਊਾਡਰੀ ਵਾਲ, ਪਲੰਬਰ ਦੀ ਕਮੀ ਆਦਿ ਸਬੰਧੀ ਤੋਂ ਜਾਣੂ ਕਰਵਾਇਆ ਗਿਆ | ਪਰ ਅਜੇ ਤੱਕ ਕਿਸੇ ਇੱਕ ਦਾ ਵੀ ਹੱਲ ਨਹੀਂ ਕੀਤਾ ਗਿਆ | ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਜਦੋਂ ਤੱਕ ਸਾਡੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਅਤੇ ਜਦੋਂ ਤੱਕ ਐੱਮ. ਡੀ. ਨਾਲ ਮੀਟਿੰਗ ਨਹੀਂ ਕਰਵਾਈ ਜਾਂਦੀ ਬੱਸ ਸਟੈਂਡ ਦੀ ਬੋਲੀ ਨਹੀਂ ਹੋਣ ਦਿੱਤੀ ਜਾਵੇਗੀ ਅਤੇ ਪਾਣੀ, ਸੀਵਰੇਜ਼ ਦੇ ਬਿੱਲਾਂ ਦਾ ਵੀ ਬਾਈਕਾਟ ਕੀਤਾ ਜਾਵੇਗਾ | ਇਸ ਮੌਕੇ ਐਕਸੀਅਨ ਅਜੈ ਸ਼ਰਮਾ ਨੇ ਪ੍ਰਦਰਸ਼ਨਕਾਰੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਦੀਆਂ ਮੰਗਾਂ ਨੂੰ ਦਾ ਜਲਦੀ ਹੱਲ ਕੀਤਾ ਜਾਵੇਗਾ | ਇਸ ਮੌਕੇ ਹੋਰਨਾਂ ਤੋਂ ਇਲਾਵਾ ਮਾਸਟਰ ਸਵਰਨ ਸਿੰਘ, ਅਵਤਾਰ ਸਿੰਘ, ਧਰਮ ਸਿੰਘ, ਡਾ. ਸ਼ਮਸ਼ੇਰ ਸਿੰਘ, ਗੁਰਦੇਵ ਸਿੰਘ, ਗੁਰਦਿਆਲ ਸਿੰਘ, ਵਿਸਕੀ, ਹਰਜੀਤ ਸਿੰਘ, ਰਾਮ ਸਿੰਘ, ਗੁਰਪ੍ਰੀਤ ਸਿੰਘ, ਕਰਮ ਸਿੰਘ, ਹਰਜੀਤ ਸਿੰਘ, ਗੁਰਜਿੰਦਰ ਸਿੰਘ ਰੰਧਾਵਾ ਆਦਿ ਹਾਜ਼ਰ ਸਨ |

ਵਿਧਾਇਕ ਗਿੱਲ ਦੀ ਅਗਵਾਈ ਹੇਠ ਕਾਂਗਰਸੀਆਂ ਵਲੋਂ ਥਾਣਾ ਚੋਹਲਾ ਸਾਹਿਬ ਦਾ ਘਿਰਾਓ

ਚੋਹਲਾ ਸਾਹਿਬ, 11 ਜੂਨ (ਬਲਵਿੰਦਰ ਸਿੰਘ ਚੋਹਲਾ)-ਅੱਜ ਹਲਕਾ ਪੱਟੀ ਤੋਂ ਵਿਧਾਇਕ ਹਰਮਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ ਪਿੰਡ ਰੂੜੀਵਾਲਾ ਸਮੇਤ ਹੋਰਨਾਂ ਕਈ ਪਿੰਡਾਂ ਦੇ ਸੈਂਕੜੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਪੁਲਿਸ ਥਾਣਾ ਚੋਹਲਾ ਸਾਹਿਬ ਦਾ ਘਿਰਾਓ ਕਰਕੇ ਜੰਮ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਚਰਨ ਛੋਹ ਪ੍ਰਾਪਤ ਪਿੰਡ ਅਮੀਸ਼ਾਹ ਅਤੇ ਖਾਲੜਾ ਦੇ ਵਿਕਾਸ ਲਈ ਵਿਧਾਇਕ ਭੁੱਲਰ ਵਲੋਂ ਇਕ-ਇਕ ਕਰੋੜ ਰੁਪਏ ਦਾ ਚੈੱਕ ਭੇਟ

ਖਾਲੜਾ, 11 ਜੂਨ (ਜੱਜਪਾਲ ਸਿੰਘ)-ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਚਰਨ ਛੋਹ ਪ੍ਰਾਪਤ ਪਿੰਡ ਅਮੀਸ਼ਾਹ ਅਤੇ ਖਾਲੜਾ ਨੂੰ ਇਕ ਇਕ ਕਰੋੜ ਦੀ ਗ੍ਰਾਂਟ ਦਿੱਤੀ ਗਈ | ਸ੍ਰੀ ਗੁਰੂ ਨਾਨਕ ਦੇਵ ਜੀ ਦੀ ...

ਪੂਰੀ ਖ਼ਬਰ »

ਗੋਇੰਦਵਾਲ ਸਾਹਿਬ ਨਿਵਾਸੀਆਂ ਨੇ ਫਤਹਿਵੀਰ ਸਿੰਘ ਦੀ ਅਨਿਆਈ ਮੌਤ ਦੇ ਰੋਸ ਵਜੋਂ ਕੈਂਡਲ ਮਾਰਚ ਕੱਢਿਆ

ਗੋਇੰਦਵਾਲ ਸਾਹਿਬ, 11 ਜੂਨ (ਵਰਿੰਦਰ ਸਿੰਘ ਰੰਧਾਵਾ)-ਪਿਛਲੇ ਕਈ ਦਿਨਾਂ ਤੋਂ ਬੋਰਵੈੱਲ 'ਚ ਡਿੱਗ ਕੇ ਜਿੰਦਗੀ ਮੌਤ ਨਾਲ ਖੇਡਣ ਤੋਂ ਬਾਅਦ ਆਖਰ ਪ੍ਰਮਾਤਮਾ ਦੇ ਚਰਨਾਂ ਵਿਚ ਜਾ ਬਿਰਾਜੇ ਦੋ ਸਾਲ ਦੇ ਬੱਚੇ ਫਤਹਿਵੀਰ ਸਿੰਘ ਦੀ ਹੋਈ ਅਨਿਆਈ ਮੌਤ ਦੇ ਰੋਸ ਅਤੇ ਉਸ ਦੀ ਆਤਮਿਕ ...

ਪੂਰੀ ਖ਼ਬਰ »

ਸਕਿਓਰਿਟੀ ਗਾਰਡ ਨੂੰ ਜ਼ਖ਼ਮੀ ਕਰ ਕੇ ਅਕਾਲ ਅਕੈਡਮੀ ਦੀ ਪਿ੍ੰਸੀਪਲ ਅਤੇ ਸਕੂਲ ਸਟਾਫ਼ ਪਾਸੋਂ ਕੀਤੀ ਲੁੱਟਖੋਹ

ਤਰਨ ਤਾਰਨ, 11 ਜੂਨ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਰਹਾਲੀ ਦੀ ਪੁਲਿਸ ਨੇ ਅਕਾਲ ਅਕੈਡਮੀ ਢੋਟੀਆਂ ਦੇ ਸਕਿਓਰਿਟੀ ਗਾਰਡ ਨੂੰ ਜ਼ਖ਼ਮੀ ਕਰਕੇ ਸਕੂਲ ਦੇ ਪਿ੍ੰਸੀਪਲ ਅਤੇ ਸਟਾਫ ਪਾਸੋਂਾ ਲੁੱਟਖੋਹ ਕਰਨ ਦੇ ਦੋਸ਼ ਹੇਠ ਅਣਪਛਾਤੇ ਵਿਅਕਤੀਆਂ ...

ਪੂਰੀ ਖ਼ਬਰ »

ਫਤਹਿਵੀਰ ਸਿੰਘ ਦੀ ਮੌਤ ਲਈ ਜ਼ਿੰਮੇਵਾਰ ਅਧਿਕਾਰੀਆਂ ਿਖ਼ਲਾਫ਼ ਹੋਵੇ ਸਖ਼ਤ ਕਾਰਵਾਈ-ਸੰਘਾ

ਤਰਨ ਤਾਰਨ, 11 ਜੂਨ (ਹਰਿੰਦਰ ਸਿੰਘ)-6 ਜੂਨ ਨੂੰ 150 ਫੁੱਟ ਡੂੰਘੇ ਬੋਰਵੈੱਲ ਵਿਚ ਡਿੱਗੇ ਦੋ ਸਾਲ ਦੇ ਬੱਚੇ ਫਤਹਿਵੀਰ ਸਿੰਘ ਦੀ ਮੌਤ ਲਈ ਸਿੱਧੇ ਤੌਰ 'ਤੇ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਜਿੰਮੇਵਾਰ ਹੈ | ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਚਾਹੀਦਾ ਹੈ ...

ਪੂਰੀ ਖ਼ਬਰ »

ਹਲਕਾ ਖਡੂਰ ਸਾਹਿਬ ਨੂੰ ਮੁੜ ਅਕਾਲੀ ਦਲ ਦਾ ਗੜ੍ਹ ਬਨਾਉਣ ਲਈ ਗਤੀਵਿਧੀਆਂ ਤੇਜ਼-ਸ਼ੇਖ, ਭੂਰੇ

ਸ਼ਾਹਬਾਜ਼ਪੁਰ, 11 ਜੂਨ (ਪਰਦੀਪ ਬੇਗੇਪੁਰ)-ਵਿਧਾਨ ਸਭਾ ਹਲਕਾ ਖਡੂਰ ਸਾਹਿਬ ਨੂੰ ਮੁੜ ਅਕਾਲੀ ਦਲ ਦਾ ਗੜ੍ਹ ਬਨਾਉਣ ਲਈ ਅਕਾਲੀ ਵਰਕਰਾਂ ਦੀ ਪੂਰੀ ਟੀਮ ਵਲੋਂ ਗਤੀਵਿਧੀਆ ਤੇਜ਼ ਕਰ ਦਿੱਤੀਆਂ ਗਈਆਂ ਹਨ ਇਹ ਵਿਚਾਰ ਸਾਬਕਾ ਚੇਅ: ਗੁਰਸੇਵਕ ਸਿੰਘ ਸ਼ੇਖ ਅਤੇ ਸਾਬਕਾ ਸੰਮਤੀ ...

ਪੂਰੀ ਖ਼ਬਰ »

ਵਿਧਾਇਕ ਭਲਾਈਪੁਰ ਨੇ ਪਿੰਡ ਭਲਾਈਪੁਰ ਡੋਗਰਾਂ ਵਿਖੇ ਕਨਵੈਂਕਸ ਸ਼ੀਸ਼ੇ ਲਗਵਾਏ

ਮੀਆਂਵਿੰਡ, 11 ਜੂਨ (ਗੁਰਪ੍ਰਤਾਪ ਸਿੰਘ ਸੰਧੂ)-ਪਿੰਡ ਭਲਾਈਪੁਰ ਡੋਗਰਾਂ ਵਿਖੇ ਹਲਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਨੇ ਪਿੰਡ ਦੇ ਖਤਰਨਾਕ ਮੋੜਾਂ 'ਤੇ ਐਕਸੀਡੈਂਟ ਦੇ ਬਚਾਅ ਵਾਸਤੇ ਕਨਵੈਂਕਸ ਸ਼ੀਸ਼ੇ ਲਗਾਏ | ਇਸ ਮੌਕੇ ਵਿਧਾਇਕ ਭਲਾਈਪੁਰ ਨੇ ਹਲਕੇ ਦੇ ਸਾਰੇ ...

ਪੂਰੀ ਖ਼ਬਰ »

ਮਾਤਾ ਰਾਣੀ ਮੰਦਰ ਵਿਖੇ 12ਵਾਂ ਸਾਲਾਨਾ ਜਾਗਰਣ ਕਰਵਾਇਆ

ਸੁਰ ਸਿੰਘ, 11 ਜੂਨ (ਧਰਮਜੀਤ ਸਿੰਘ)-ਸਥਾਨਕ ਪੱਤੀ ਨੰਗਲ ਕੀ ਵਿਖੇ ਸਥਿਤ ਮਾਤਾ ਰਾਣੀ ਮੰਦਰ ਵਿਖੇ ਮਾਤਾ ਰਾਣੀ ਮੰਦਰ ਵੈੱਲਫੇਅਰ ਸੁਸਾਇਟੀ ਅਤੇ ਗੁਰੂ ਗਿਆਨ ਨਾਥ ਵਾਲਮੀਕਿ ਧਰਮ ਸਮਾਜ ਵਲੋਂ ਸੰਗਤਾਂ ਦੇ ਸਹਿਯੋਗ ਨਾਲ 12ਵਾਂ ਸਾਲਾਨਾ ਜਾਗਰਣ ਧੂੰਮਧਾਮ ਨਾਲ ਕਰਵਾਇਆ ...

ਪੂਰੀ ਖ਼ਬਰ »

ਗੁਰਦੁਆਰਾ ਬੀਬੀ ਵੀਰੋ ਜੀ ਦੇ ਮੇਲੇ ਉਪਰੰਤ ਪ੍ਰਬੰਧਕਾਂ ਵਲੋਂ ਕਬੱਡੀ ਮੈਚ ਕਰਾਏ ਗਏ

ਝਬਾਲ, 11 ਜੂਨ (ਸਰਬਜੀਤ ਸਿੰਘ)-ਮੀਰੀ ਪੀਰੀ ਦੇ ਮਾਲਕ ਤੇ ਛੇਵੇਂ ਪਾਤਿਸ਼ਾਹ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਸਪੁੱਤਰੀ ਬੀਬੀ ਵੀਰੋ ਜੀ ਦੇ ਵਿਆਹ ਪੁਰਬ ਦੀ ਖੁਸ਼ੀ 'ਚ ਗੁਰਦੁਆਰਾ ਬੀਬੀ ਵੀਰੋ ਜੀ ਝਬਾਲ ਵਿਖੇ ਸਾਲਾਨਾ ਦੋ ਦਿਨਾਂ ਜੋੜ ਮੇਲਾ ਗੁਰਦੁਆਰਾ ...

ਪੂਰੀ ਖ਼ਬਰ »

ਸਿਹਤ ਦਰਜਾਚਾਰ ਕਰਮਚਾਰੀ ਯੂਨੀਅਨ ਵਲੋਂ ਸਿਵਲ ਸਰਜਨ ਸਨਮਾਨਿਤ

ਤਰਨ ਤਾਰਨ, 11 ਜੂਨ (ਹਰਿੰਦਰ ਸਿੰਘ)-ਦਰਜਾ ਚਾਰ ਯੂਨੀਅਨ ਜ਼ਿਲ੍ਹਾ ਤਰਨ ਤਾਰਨ ਵਲੋਂ ਸਿਵਲ ਸਰਜਨ ਡਾ: ਅਨੂਪ ਕੁਮਾਰ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਿਵਲ ਸਰਜਨ ਨੂੰ ਸਨਮਾਨਿਤ ਕਰਨ ਵਾਲਿਆਂ ਵਿਚ ਦਰਜਾਚਾਰ ਕਰਮਚਾਰੀ ਯੂਨੀਅਨ ਦੇ ਰਮਨ ਕੁਮਾਰੀ, ਬਲਵਿੰਦਰ ਸਿੰਘ, ...

ਪੂਰੀ ਖ਼ਬਰ »

ਸੂਬਾ ਪੱਧਰੀ ਟੀਮ ਵਲੋਂ ਨਰੇਗਾ ਅਧੀਨ ਕੀਤੀ ਹੋਏ ਕੰਮਾਂ ਦੀ ਕੀਤੀ ਗਈ ਚੈਕਿੰਗ

ਭਿੱਖੀਵਿੰਡ, 11 ਜੂਨ (ਬੌਬੀ)¸ਬਲਾਕ ਭਿੱਖੀਵਿੰਡ ਵਿਚ ਮੋਹਾਲੀ ਤੋਂ ਆਈ ਟੀਮ ਵਲੋਂ ਪਹਿਲੇ ਬਲਾਕ ਭਿੱਖੀਵਿੰਡ ਵਿਚ ਚਾਰ ਬਲਾਕ, ਬਲਾਕ ਭਿੱਖੀਵਿੰਡ, ਬਲਾਕ ਪੱਟੀ, ਬਲਾਕ ਵਲਟੋਹਾ, ਬਲਾਕ ਗੰਡੀਵਿੰਡ ਦੇ ਸਾਰੇ ਨਰੇਗਾ ਸਟਾਫ਼ ਨੂੰ ਬਹੁਤ ਵਿਸਥਾਰਪੂਰਵਕ ਨਰੇਗਾ ਦੇ ਕੰਮਾਂ ...

ਪੂਰੀ ਖ਼ਬਰ »

ਐੱਸ.ਆਈ ਪ੍ਰਭਜੀਤ ਸਿੰਘ ਨੇ ਥਾਣਾ ਸਦਰ ਪੱਟੀ ਦੇ ਐਸ.ਐਚ.ਓ ਵਜੋਂ ਚਾਰਜ ਲਿਆ

ਪੱਟੀ, 11 ਜੂਨ (ਕੁਲਵਿੰਦਰਪਾਲ ਸਿੰਘ ਕਾਲੇਕੇ)-ਪੁਲਿਸ ਜ਼ਿਲ੍ਹਾ ਤਰਨਤਾਰਨ ਅਧੀਨ ਪੈਂਦੇ ਪੁਲਿਸ ਥਾਣਾ ਸਦਰ ਪੱਟੀ ਦੇ ਐਸ.ਐਚ.ਓ ਵਜੋਂ ਐਸ.ਆਈ ਪ੍ਰਭਜੀਤ ਸਿੰਘ ਵੱਲੋਂ ਚਾਰਜ ਸੰਭਾਲ ਲਿਆ ਹੈ | ਇਸ ਮੌਕੇ ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ...

ਪੂਰੀ ਖ਼ਬਰ »

ਸਿਵਲ ਸਰਜਨ ਤਰਨ ਤਾਰਨ ਵਲੋਂ ਸਿਵਲ ਹਸਪਤਾਲ ਪੱਟੀ ਦਾ ਅਚਨਚੇਤ ਦੌਰਾ

ਪੱਟੀ, 11 ਜੂਨ (ਅਵਤਾਰ ਸਿੰਘ ਖਹਿਰਾ)- ਤਰਨਤਾਰਨ ਜ਼ਿਲ੍ਹੇ ਦੇ ਨਵ ਨਿਯੁਕਤ ਸਿਵਲ ਸਰਜਨ ਡਾ. ਅਨੂਪ ਕੁਮਾਰ ਅਤੇ ਜ਼ਿਲ੍ਹਾ ਡੈਂਟਲ ਅਫਸਰ ਡਾ. ਸਤਿੰਦਰ ਪਵਾਰ ਵੱਲੋਂ ਅੱਜ ਅਚਨਚੇਤ ਸਿਵਲ ਹਸਪਤਾਲ ਪੱਟੀ ਦਾ ਦੌਰਾ ਕੀਤਾ ਅਤੇ ਹਸਪਤਾਲ ਵਿਖੇ ਨਵੀਆਂ ਮਸ਼ੀਨਾਂ ਡਿਜ਼ੀਟਲ ...

ਪੂਰੀ ਖ਼ਬਰ »

ਪੰਜਾਬ ਦੀ ਕੈਪਟਨ ਸਰਕਾਰ ਵਲੋਂ ਸੰਨ 1982 ਤੋਂ ਬਣੀਆਂ ਅਨਾਜ ਮੰਡੀਆਂ ਨੂੰ ਵੱਡਾ ਤੇ ਪੱਕਿਆਂ ਕੀਤਾ ਜਾ ਰਿਹਾ ਹੈ-ਵਿਧਾਇਕ ਭੁੱਲਰ

ਖੇਮਕਰਨ, 11 ਜੂਨ (ਰਾਕੇਸ਼ ਬਿੱਲਾ)-ਪੰਜਾਬ ਦੀ ਕਾਂਗਰਸ ਸਰਕਾਰ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਹਦਾਇਤਾਂ 'ਤੇ ਸਰਹੱਦੀ ਖ਼ੇਤਰ ਅੰਦਰ ਸੰਨ੍ਹ 1982 ਤੋਂ ਬਾਅਦ ਪਹਿਲੀ ਵਾਰ ਵੱਡੇ ਪਿੰਡਾਂ ਅੰਦਰ ਬਣੇ ਸਬ ਯਾਰਡ (ਅਨਾਜ ਮੰਡੀਆਂ) ਵਿਚਲੇ ਕੱਚੇ ਫੜ੍ਹਾਂ ਨੂੰ ...

ਪੂਰੀ ਖ਼ਬਰ »

ਹੈਰੋਇਨ, ਨਸ਼ੀਲੀਆਂ ਗੋਲੀਆਂ ਅਤੇ ਨਾਜਾਇਜ਼ ਸ਼ਰਾਬ ਸਮੇਤ ਪੰਜ ਵਿਅਕਤੀ ਕਾਬੂ

ਤਰਨ ਤਾਰਨ, 11 ਜੂਨ (ਹਰਿੰਦਰ ਸਿੰਘ)-ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਕੀਤੀ ਨਾਕਾਬੰਦੀ ਦੌਰਾਨ ਪੰਜ ਵਿਅਕਤੀਆਂ ਨੂੰ ਕਾਬੂ ਕਰਕੇ ਉਸ ਪਾਸੋਂ ਹੈਰੋਇਨ, ਨਸ਼ੀਲੀਆਂ ਗੋਲੀਆਂ ਅਤੇ ਨਾਜਾਇਜ਼ ਸ਼ਰਾਬ ਬਰਾਮਦ ਕਰਨ 'ਚ ਸਫ਼ਲਤਾ ਪ੍ਰਾਪਤ ਕੀਤੀ ਹੈ | ਐੱਸ.ਐੱਸ.ਪੀ. ...

ਪੂਰੀ ਖ਼ਬਰ »

ਸੋਨਾ ਅਤੇ ਨਕਦੀ ਚੋਰੀ ਕਰਨ 'ਤੇ ਮਾਂ-ਧੀ ਖਿਲਾਫ਼ ਕੇਸ ਦਰਜ

ਤਰਨ ਤਾਰਨ, 11 ਜੂਨ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਰਾਏ ਅਮਾਨਤ ਖਾਂ ਦੀ ਪੁਲਿਸ ਨੇ ਸੋਨਾ ਅਤੇ ਨਕਦੀ ਚੋਰੀ ਕਰਨ ਦੇ ਦੋਸ਼ ਹੇਠ ਮਾਂ-ਧੀ ਖਿਲਾਫ਼ ਕੇਸ ਦਰਜ ਕੀਤਾ ਹੈ | ਐੱਸ.ਐੱਸ.ਪੀ. ਕੁਲਦੀਪ ਸਿੰਘ ਚਾਹਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ...

ਪੂਰੀ ਖ਼ਬਰ »

15 ਦਿਨ ਤੋਂ ਟੈਂਕੀ ਤੋਂ ਪਾਣੀ ਨਾ ਮਿਲਣ ਕਾਰਨ ਪਿੰਡ ਚੂਸਲੇਵੜ ਦੇ ਲੋਕਾਂ 'ਚ ਮਚੀ ਹਾਹਾਕਾਰ

ਪੱਟੀ, 11 ਜੂਨ (ਅਵਤਾਰ ਸਿੰਘ ਖਹਿਰਾ)-ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਵੱਲੋਂ ਆਗੂ ਹਰਭਜਨ ਸਿੰਘ ਚੂਸਲੇਵੜ ਦੀ ਅਗਵਾਈ ਹੇਠ ਪਿੰਡ ਚੂਸਲੇਵੜ 'ਚ ਪਿਛਲੇ 15 ਦਿਨਾਂ ਤੋਂ ਬੰਦ ਪਈ ਪਾਣੀ ਵਾਲੀ ਟੈਂਕੀ ਦੇ ਰੋਸ ਵਜੋਂ ਵਾਟਰ ਸਪਲਾਈ ਮਹਿਕਮੇ ਖਿਲਾਫ ਨਾਅਰੇਬਾਜ਼ੀ ਕੀਤੀ ...

ਪੂਰੀ ਖ਼ਬਰ »

ਡੀ.ਟੀ.ਓ. ਦਫ਼ਤਰ ਚੁੱਕੇ ਜਾਣ 'ਤੇ ਤਰਨ ਤਾਰਨ ਜ਼ਿਲ੍ਹੇ ਦੇ ਟਰਾਂਸਪੋਰਟਰਜ਼ ਢਾਈ ਸਾਲਾਂ ਤੋਂ ਹੋ ਰਹੇ ਹਨ ਖੱਜਲ ਖੁਆਰ

ਤਰਨ ਤਾਰਨ, 11 ਜੂਨ (ਲਾਲੀ ਕੈਰੋਂ)-ਜੂਨ 2006 ਵਿਚ ਸੂਬਾ ਕਾਂਗਰਸ ਸਰਕਾਰ ਵੇਲੇ ਤਰਨ ਤਾਰਨ ਨੂੰ ਜ਼ਿਲ੍ਹੇ ਦਾ ਦਰਜਾ ਮਿਲਣ ਤੋਂ ਬਾਅਦ ਇਥੇ ਹੋਰਨਾਂ ਪ੍ਰਸ਼ਾਸਨਿਕ ਦਫ਼ਤਰਾਂ ਦੇ ਨਾਲ ਜ਼ਿਲ੍ਹਾ ਟਰਾਂਸਪੋਰਟ ਦਫ਼ਤਰ ਵੀ ਸਥਾਪਿਤ ਹੋਇਆ ਸੀ, ਜਿਸ ਨਾਲ ਇਸ ਨਵੇਂ ਬਣੇ ਜ਼ਿਲ੍ਹੇ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਸਮੇਤ ਇਕ ਵਿਅਕਤੀ ਕਾਬੂ

ਤਰਨ ਤਾਰਨ, 11 ਜੂਨ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਦਰ ਪੱਟੀ ਦੀ ਪੁਲਿਸ ਨੇ ਚੋਰੀ ਦੇ ਮੋਟਰਸਾਈਕਲ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਨ 'ਚ ਸਫ਼ਲਤਾ ਪ੍ਰਾਪਤ ਕੀਤੀ ਹੈ | ਐੱਸ.ਐੱਸ.ਪੀ. ਕੁਲਦੀਪ ਸਿੰਘ ਚਾਹਲ ਨੇ ਜਾਣਕਾਰੀ ਦਿੰਦਿਆਂ ਦੱਸਿਆ ...

ਪੂਰੀ ਖ਼ਬਰ »

ਸਰਕਾਰ ਦੀ ਮਾੜੀ ਕਾਰਗੁਜ਼ਾਰੀ ਕਾਰਨ ਫਤਹਿਵੀਰ ਹੋਇਆ ਮਾਂ-ਬਾਪ ਤੋਂ ਦੂਰ-ਸਾਹਿਲ

ਤਰਨ ਤਾਰਨ, 11 ਜੂਨ (ਹਰਿੰਦਰ ਸਿੰਘ)¸ਐਾਟੀ ਕੁਰੱਪਸ਼ਨ ਸੁਸਾਇਟੀ ਦੀ ਇਕ ਵਿਸ਼ੇਸ਼ ਮੀਟਿੰਗ ਮੁੱਖ ਦਫ਼ਤਰ ਤਰਨ ਤਾਰਨ ਵਿਖੇ ਪੰਜਾਬ ਪ੍ਰਧਾਨ ਬਿਕਰਮਜੀਤ ਸਿੰਘ ਸਾਹਿਲ ਦੀ ਅਗਵਾਈ ਹੇਠ ਕੀਤੀ ਗਈ | ਜਿਸ ਵਿਚ ਸੰਗਰੂਰ ਦੇ ਇਕ ਪਿੰਡ ਵਿਚ ਬੋਰਵੈੱਲ ਵਿਚ ਡਿੱਗੇ ਬੱਚੇ, ਜਿਸ ...

ਪੂਰੀ ਖ਼ਬਰ »

ਵਿਆਹ ਦਾ ਝਾਂਸਾ ਦੇ ਕੇ ਨਾਬਾਲਗ ਲੜਕੀ ਨੂੰ ਲਿਜਾਣ 'ਤੇ ਕੇਸ ਦਰਜ

ਤਰਨ ਤਾਰਨ, 11 ਜੂਨ (ਪਰਮਜੀਤ ਜੋਸ਼ੀ)- ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ ਵਿਆਹ ਦਾ ਝਾਂਸਾ ਦੇ ਕੇ ਇਕ ਨਾਬਾਲਗ ਲੜਕੀ ਲਿਜਾਣ ਦੇ ਦੋਸ਼ ਹੇਠ ਇਕ ਵਿਅਕਤੀ ਤੋਂ ਇਲਾਵਾ ਇਸ ਕੰਮ ਵਿਚ ਉਸ ਦਾ ਸਾਥ ਦੇਣ ਤੇ 3 ਹੋਰ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ | ਐੱਸ.ਐੱਸ.ਪੀ ਕੁਲਦੀਪ ...

ਪੂਰੀ ਖ਼ਬਰ »

ਨਿਸ਼ਾਨ-ਏ-ਸਿੱਖੀ ਵਿਖੇ ਲੜਕਿਆਂ ਲਈ ਪੂਰਵ ਸਿਖਲਾਈ ਕੈਂਪ ਪਹਿਲੀ ਜੁਲਾਈ ਤੋਂ

ਖਡੂਰ ਸਾਹਿਬ, 11 ਜੂਨ (ਰਸ਼ਪਾਲ ਸਿੰਘ ਕੁਲਾਰ/ਮਾਨ ਸਿੰਘ)-ਵਾਤਾਵਰਣ ਪ੍ਰੇਮੀ ਬਾਬਾ ਸੇਵਾ ਸਿੰਘ ਕਾਰ ਸੇਵਾ ਖਡੂਰ ਸਾਹਿਬ ਵਾਲਿਆਂ ਦੀ ਰਹਿਨੁਮਾਈ ਹੇਠ ਮੁਫ਼ਤ ਚੱਲ ਰਹੇ ਨਿਸ਼ਾਨ-ਏ-ਸਿੱਖੀ ਇੰਸਟੀਚਿਊਟ ਆਫ਼ਕੈਰੀਅਰ ਐਾਡ ਕੋਰਸਿਜ਼ ਦੇ ਡਾਇਰੈਕਟਰ ਬਲਦੇਵ ਸਿੰਘ ਸੰਧੂ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੱਗੋਬੂਹਾ ਵਿਖੇ 10 ਰੋਜ਼ਾ ਸਮਰ ਕੈਂਪ ਸਮਾਪਤ

ਝਬਾਲ, 11 ਜੂਨ (ਸੁਖਦੇਵ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੱਗੋਬੂਹਾ ਵਿਖੇ ਲਗਾਏ ਗਏ ਸਮਰ ਕੈਂਪ ਦੇ ਆਖਰੀ ਦਿਨ ਪਾਣੀ ਦੀ ਸੰਭਾਲ ਅਤੇ ਵਾਤਾਵਰਨ ਬਚਾਓ ਵਿਸ਼ੇ 'ਤੇ ਵਿਦਿਆਰਥੀਆਂ ਦੇ ਭਾਸ਼ਣ ਮੁਕਾਬਲੇ ਕਰਵਾਏ ਗਏ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿ੍ੰਸੀਪਲ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਨੇ ਬਿਜਲੀ ਮਹਿੰਗੀ ਕਰ ਕੇ ਲੋਕਾਂ 'ਤੇ ਪਾਇਆ ਭਾਰੀ ਬੋਝ- ਤੁੜ

ਖਡੂਰ ਸਾਹਿਬ, 11 ਜੂਨ (ਰਸ਼ਪਾਲ ਸਿੰਘ ਕੁਲਾਰ)-ਆਰ. ਐਮ. ਪੀ. ਆਈ. ਦੇ ਜ਼ਿਲ੍ਹਾ ਪ੍ਰਧਾਨ ਮੁਖਤਾਰ ਸਿੰਘ ਮੱਲਾ, ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਸੁਲੱਖਣ ਸਿੰਘ ਤੁੜ ਨੇ ਇਕ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਪੰਜਾਬ ਸਰਕਾਰ ਨੇ ਵੋਟਾਂ ਲੈਣ ਤੋਂ ...

ਪੂਰੀ ਖ਼ਬਰ »

ਦਿਵਯ ਜਯੋਤੀ ਜਾਗਿ੍ਤੀ ਸੰਸਥਾਨ ਵਲੋਂ ਯੋਗ ਕੈਂਪ

ਤਰਨ ਤਾਰਨ, 11 ਜੂਨ (ਹਰਿੰਦਰ ਸਿੰਘ)-ਦਿਵਯ ਜਯੋਤੀ ਜਾਗਿ੍ਤੀ ਸੰਸਥਾਨ ਦੁਆਰਾ ਅੰਤਰਰਾਸ਼ਟਰੀ ਯੋਗ ਦਿਵਸ ਅਤੇ ਵਿਸ਼ਵ ਵਾਤਾਵਰਨ ਦਿਵਸ ਦੌਰਾਨ ਤਰਨ ਤਾਰਨ ਅੰਦਰ ਸਥਿਤ ਗਾਂਧੀ ਪਾਰਕ ਵਿਚ ਆਪਣੀ ਸਿਹਤ ਜਾਗਿ੍ਤੀ ਪ੍ਰੋਗਰਾਮ ਆਰੋਗਯ ਦੇ ਅੰਤਰਗਤ ਦੋ ਦਿਨਾਂ ਦਾ ਮੁਫ਼ਤ ...

ਪੂਰੀ ਖ਼ਬਰ »

ਸਿਵਲ ਹਸਪਤਾਲ ਵਿਖੇ ਦੁੱਧ ਦਾ ਧੰਦਾ ਕਰਨ ਵਾਲਿਆਂ ਦਾ ਲਗਾਇਆ ਸਿਖਲਾਈ ਕੈਂਪ

ਤਰਨ ਤਾਰਨ, 11 ਜੂਨ (ਗੁਰਪ੍ਰੀਤ ਸਿੰਘ ਕੱਦਗਿੱਲ)-ਕਮਿਸ਼ਨਰ ਐਫ.ਡੀ.ਏ. ਪੰਜਾਬ ਕਾਹਨ ਸਿੰਘ ਪੰਨੂੰ ਦੀਆਂ ਹਦਾਇਤਾਂ 'ਤੇ ਤੰਦਰੁਸਤ ਪੰਜਾਬ ਮੁਹਿੰਮ ਤਹਿਤ ਸਥਾਨਕ ਸਿਵਲ ਹਸਪਤਾਲ ਵਿਖੇ ਸਹਾਇਕ ਫੂਡ ਕਮਿਸ਼ਨਰ ਗੁਰਪ੍ਰੀਤ ਸਿੰਘ ਪੰਨੂੰ ਦੀ ਅਗਵਾਈ ਹੇਠ ਦੁੱਧ ਉਤਪਾਦਕਾਂ ...

ਪੂਰੀ ਖ਼ਬਰ »

ਬਿਜਲੀ ਸਬੰਧੀ ਮੁਸ਼ਕਿਲਾਂ ਨੂੰ ਲੈ ਕੇ ਕਿਸਾਨਾਂ ਦਾ ਵਫ਼ਦ ਐਕਸੀਅਨ ਨੂੰ ਮਿਲਿਆ

ਖਡੂਰ ਸਾਹਿਬ, 11 ਜੂਨ (ਮਾਨ ਸਿੰਘ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਜੋਨ ਖਡੂਰ ਸਾਹਿਬ ਦੇ ਕਿਸਾਨਾਂ ਦਾ ਇੱਕ ਵਫ਼ਦ ਜੋਨ ਪ੍ਰਧਾਨ ਦਿਆਲ ਸਿੰਘ ਮੀਆਂਵਿੰਡ ਦੀ ਅਗਵਾਈ ਵਿਚ ਐਕਸੀਅਨ ਐੱਸ. ਐੱਸ. ਸੋਂਧੀ ਨੂੰ ਮਿਲਿਆ | ਇਸ ਮੌਕੇ ਜਥੇਬੰਦੀ ਦੇ ਆਗੂਆਂ ਨੇ ਝੋਨੇ ਦੇ ਸੀਜ਼ਨ ...

ਪੂਰੀ ਖ਼ਬਰ »

ਪਿੰਡ ਕਸੇਲ ਵਿਖੇ ਤੀਸਰਾ ਚਾਰ ਰੋਜ਼ਾ ਕਿ੍ਕਟ ਟੂਰਨਾਮੈਂਟ ਸ਼ਾਨੋ ਸ਼ੌਕਤ ਨਾਲ ਸਮਾਪਤ

ਸਰਾਏਾ ਅਮਾਨਤ ਖਾਂ, 11 ਜੂਨ (ਨਰਿੰਦਰ ਸਿੰਘ ਦੋਦੇ)-ਸਰਹੱਦੀ ਪਿੰਡ ਕਸੇਲ ਵਿਖੇ ਬੀਬੀ ਰਤਨੀ ਸਪੋਰਟਸ ਕਲੱਬ ਵਲੋਂ ਤੀਸਰਾ ਚਾਰ ਰੋਜ਼ਾ ਕਿ੍ਕਟ ਟੂਰਨਾਮੈਂਟ ਬੜੀ ਸ਼ਾਨੌ ਸ਼ੌਕਤ ਨਾਲ ਸਮਾਪਤ ਹੋ ਗਿਆ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਕਲੱਬ ਪ੍ਰਧਾਨ ਸੂਬੇਦਾਰ ਜਗਰੂਪ ...

ਪੂਰੀ ਖ਼ਬਰ »

ਹਲਕੇ ਦੇ ਵਿਕਾਸ ਲਈ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ-ਭੁੱਲਰ

ਅਮਰਕੋਟ, 11 ਜੂਨ (ਭੱਟੀ)-ਵਿਧਾਨ ਸਭਾ ਹਲਕਾ ਖੇਮਕਰਨ ਅੰਦਰ ਵਿਕਾਸ ਕੰਮ ਪੂਰੀ ਤੇਜੀ ਨਾਲ ਆਰੰਭੇ ਗਏ ਹਨ | ਇਸ ਲਈ ਫੰਡਾਂ ਦੀ ਘਾਟ ਨਹੀਂ ਆਵੇਗੀ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਸੁਖਪਾਲ ਸਿੰਘ ਭੁੱਲਰ ਪਿੰਡ ਵਰਨਾਲਾ ਦੀ ਦਾਣਾ ਮੰਡੀ ਦੇ ਫੜ ਨੂੰ ਪੱਕੇ ਕਰਨ ...

ਪੂਰੀ ਖ਼ਬਰ »

ਸਾਲਾਨਾ ਜੋੜ ਮੇਲੇ ਮੌਕੇ ਝਬਾਲ ਵਿਖੇ ਕਬੱਡੀ ਟੂਰਨਾਮੈਂਟ ਕਰਵਾਇਆ

ਝਬਾਲ, 11 ਜੂਨ (ਸਰਬਜੀਤ ਸਿੰਘ)-ਮੀਰੀ ਪੀਰੀ ਦੇ ਮਾਲਕ ਤੇ ਛੇਵੇਂ ਪਾਤਿਸ਼ਾਹ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਸਪੁੱਤਰੀ ਬੀਬੀ ਵੀਰੋ ਜੀ ਦੇ ਵਿਆਹ ਪੁਰਬ ਦੀ ਖੁਸ਼ੀ 'ਚ ਇਤਿਹਾਸਕ ਗੁਰਦੁਆਰਾ ਬੀਬੀ ਵੀਰੋ ਜੀ ਝਬਾਲ ਵਿਖੇ ਮਨਾਏ ਗਏ ਸਾਲਾਨਾ ਜੋੜ ਮੇਲੇ ...

ਪੂਰੀ ਖ਼ਬਰ »

ਪੈਨਸ਼ਨਰਜ਼ ਅਤੇ ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਦੀ ਮੀਟਿੰਗ ਹੋਈ

ਤਰਨ ਤਾਰਨ, 11 ਜੂਨ (ਹਰਿੰਦਰ ਸਿੰਘ)-ਪੈਨਸ਼ਨਰਜ਼ ਅਤੇ ਸੀਨੀਅਰ ਸਿਟੀਜਨ ਐਸੋਸੀਏਸ਼ਨ ਤਰਨ ਤਾਰਨ ਦੀ ਮਹੀਨਾਵਾਰ ਮੀਟਿੰਗ ਜ਼ਿਲ੍ਹਾ ਪ੍ਰਧਾਨ ਅਜੀਤ ਸਿੰਘ ਤਰਨ ਤਾਰਨ ਦੀ ਪ੍ਰਧਾਨਗੀ ਹੇਠ ਹੋਈ | ਇਸ ਦੀ ਕਾਰਵਾਈ ਗੁਰਮੇਜ ਸਿੰਘ ਸਕੱਤਰ ਜਨਰਲ ਨੇ ਕੀਤੀ | ਪ੍ਰੈਸ ਨੂੰ ਬਿਆਨ ...

ਪੂਰੀ ਖ਼ਬਰ »

ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਦੀ ਨਲਾਇਕੀ ਨੇ ਮਸੂਮ ਫਤਹਿਵੀਰ ਦੀ ਜਾਨ ਲਈ-ਰੁਪਿੰਦਰ ਬ੍ਰਹਮਪੁਰਾ, ਐਡ: ਰੰਧਾਵਾ, ਤੇਜਿੰਦਰ ਪਿ੍ੰਸ

ਫਤਿਆਬਾਦ, 11 ਜੂਨ (ਹਰਵਿੰਦਰ ਸਿੰਘ ਧੂੰਦਾ)-ਛੇ ਜੂਨ ਸ਼ਾਮ ਤੋ ਲੈ ਕੇ, ਸੰਗਰੂਰ ਜਿਲ੍ਹੇ ਦੇ ਪਿੰਡ ਭਗਵਾਨਪੁਰ ਵਿਖੇ ਇਕ ਬੋਰਵੈਲ ਵਿਚ ਡਿੱਗੇ ਦੋ ਸਾਲਾਂ ਦੇ ਮਾਸੂਮ ਫਤਿਹਵੀਰ ਨੂੰ ਬਚਾਉਣ ਲਈ ਇਲਾਕੇ ਭਰ ਵਿੱਚੋਂ ਪਿੰਡਾਂ ਦੇ ਲੋਕਾਂ ਨੇ ਆ ਕੇ ਜਿਥੇ ਰਾਤ ਦਿਨ ਰੈਸਕਿਊ ...

ਪੂਰੀ ਖ਼ਬਰ »

ਸਬ ਇੰਸਪੈਕਟਰ ਕੇਵਲ ਕਿ੍ਸ਼ਨ ਨੇ ਐੱਸ.ਐਚ.ਓ. ਖੇਮਕਰਨ ਦਾ ਚਾਰਜ ਸੰਭਾਲਿਆ

ਖੇਮਕਰਨ, 11 ਜੂਨ (ਰਾਕੇਸ਼ ਬਿੱਲਾ)-ਥਾਣਾ ਖੇਮਕਰਨ ਵਿਚ ਨਵੇਂ ਐੱਸ.ਐੱਚ.ਓ. ਵਜੋਂ ਐੱਸ.ਆਈ. ਕੇਵਲ ਕ੍ਰਿਸ਼ਨ ਨੇ ਚਾਰਜ ਸੰਭਾਲ ਲਿਆ ਹੈ | ਉਹ ਇੰਸ: ਪ੍ਰਮਜੀਤ ਕੁਮਾਰ ਦੀ ਜਗ੍ਹਾ ਆਏ ਹਨ | ਜਿੰਨਾਂ ਦਾ ਤਬਾਦਲਾ ਹੋ ਗਿਆ ਹੈ | ਨਵੇਂ ਐੱਸ.ਐੱਚ.ਓ. ਨੇ ਚਾਰਜ ਸੰਭਾਲਦਿਆਂ ਹੀ ਭਰੋਸਾ ...

ਪੂਰੀ ਖ਼ਬਰ »

ਪੁਲਿਸ ਪ੍ਰਸ਼ਾਸਨ ਦੀ ਢਿੱਲੀ ਕਾਰਗੁਜ਼ਾਰੀ ਖਿਲਾਫ਼ ਕਿਸਾਨ ਜਥੇਬੰਦੀ ਨੇ ਚੌਾਕੀ ਕੰਗ ਵਿਖੇ ਲਗਾਇਆ ਧਰਨਾ

ਖਡੂਰ ਸਾਹਿਬ, 11 ਜੂਨ (ਮਾਨ ਸਿੰਘ)-ਪੁਲਿਸ ਚੌਾਕੀ ਕੰਗ ਵਿਖੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋ ਜੋਨ ਪ੍ਰਧਾਨ ਦਿਆਲ ਸਿੰਘ ਮੀਆਵਿੰਡ ਦੀ ਅਗਵਾਈ ਵਿੱਚ ਧਰਨਾ ਲਗਾਇਆ ਗਿਆ ਅਤੇ ਸਥਾਨਕ ਪੁਲਿਸ ਪ੍ਰਸ਼ਾਸਨ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX