ਤਾਜਾ ਖ਼ਬਰਾਂ


ਟਰੇਨਿੰਗ ਕਰ ਰਹੇ ਪੁਲਿਸ ਮੁਲਾਜ਼ਮ ਦੇ ਪੱਟ 'ਚ ਲੱਗੀ ਗੋਲੀ
. . .  about 1 hour ago
ਫਿਲੌਰ ,19 ਜੂਨ - ਫਿਲੌਰ ਮਹਾਰਾਜਾ ਰਣਜੀਤ ਸਿੰਘ ਪੁਲਿਸ ਅਕੈਡਮੀ ਚ ਟਰੇਨਿੰਗ ਕਰ ਰਹੇ ਪੁਲਿਸ ਮੁਲਾਜ਼ਮ ਸੰਜੀਵ ਕੁਮਾਰ ਪਿੰਡ ਢੋਲਵਾਹਾ ਰੋਡ ਨੇੜੇ ਆਈ ਟੀ ਆਈ ਹਰਿਆਣਾ ਦੇ ਟਰੇਨਿੰਗ ...
ਮੋਟਰ ਸਾਈਕਲ ਸਵਾਰਾਂ ਕੋਲੋਂ 280 ਗ੍ਰਾਮ ਹੈਰੋਇਨ ਬਰਾਮਦ
. . .  about 2 hours ago
ਹਰੀਕੇ ਪੱਤਣ , 19 ਜੂਨ {ਸੰਜੀਵ ਕੁੰਦਰਾ} -ਨਾਰਕੋਟੈਕ ਸੈੱਲ ਤਰਨਤਾਰਨ ਦੀ ਟੀਮ ਨੇ ਪਿੰਡ ਬੂਰ ਨਜ਼ਦੀਕ 3 ਮੋਟਰ ਸਾਈਕਲ ਸਵਾਰਾਂ ਕੋਲੋਂ 280 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ ...
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : ਦੱਖਣੀ ਅਫ਼ਰੀਕਾ ਨੇ ਨਿਊਜ਼ੀਲੈਂਡ ਨੂੰ 242 ਦੌੜਾਂ ਦਾ ਦਿੱਤਾ ਟੀਚਾ
. . .  about 3 hours ago
ਮੰਜੇ ਦਾ ਸੇਰੁ ਮਾਰ ਕੇ ਪੁੱਤਰ ਨੇ ਆਪਣੇ ਪਿਤਾ ਨੂੰ ਮਾਰ ਮੁਕਾਇਆ
. . .  about 3 hours ago
ਕੋਟਕਪੂਰਾ, 19 ਜੂਨ (ਮੋਹਰ ਸਿੰਘ ਗਿੱਲ)- ਸਿਰ 'ਚ ਮੰਜੇ ਦੇ ਸੇਰੁ ਮਾਰ ਕੇ ਇਕ ਪੁੱਤਰ ਵੱਲੋਂ ਆਪਣੇ ਹੀ ਪਿਤਾ ਨੂੰ ਮਾਰ ਮੁਕਾਉਣ ਦਾ ਮਾਮਲਾ ਸਾਹਮਣੇ ਆਇਆ ਹਾ ਜਿਸ 'ਤੇ ਦਿਹਾਤੀ ਪੁਲਿਸ ਸਟੇਸ਼ਨ ਕੋਟਕਪੂਰਾ ਦੀ ਪੁਲਿਸ ਨੇ ਮੁਕੱਦਮਾ ਦਰਜ ਕਰ ਕੇ ਪੜਤਾਲ ਆਰੰਭ ....
ਬਿਹਾਰ 'ਚ ਚਮਕੀ ਬੁਖ਼ਾਰ ਦਾ ਕਹਿਰ, ਹੁਣ ਤੱਕ 128 ਬੱਚਿਆਂ ਨੇ ਤੋੜਿਆ ਦਮ
. . .  about 3 hours ago
ਪਟਨਾ, 18 ਜੂਨ- ਬਿਹਾਰ 'ਚ ਚਮਕੀ ਬੁਖ਼ਾਰ ਕਾਰਨ ਹਰ ਘੰਟੇ ਬੱਚਿਆ ਦੀ ਮੌਤ ਦਾ ਸਿਲਸਿਲਾ ਜਾਰੀ ਹੈ। ਸਰਕਾਰੀ ਅੰਕੜਿਆਂ ਦੇ ਅਨੁਸਾਰ, ਮਰਨ ਵਾਲੇ ਬੱਚਿਆਂ ਦੀ ਗਿਣਤੀ 128 ਤੱਕ ਪਹੁੰਚ ਗਈ...
ਸਿੱਖ ਡਰਾਈਵਰ ਕੁੱਟਮਾਰ ਮਾਮਲੇ 'ਚ ਦਿੱਲੀ ਹਾਈਕੋਰਟ ਨੇ ਪੁਲਿਸ ਅਤੇ ਗ੍ਰਹਿ ਮੰਤਰਾਲੇ ਨੂੰ ਨੋਟਿਸ ਕੀਤਾ ਜਾਰੀ
. . .  about 4 hours ago
ਨਵੀਂ ਦਿੱਲੀ, 19 ਜੂਨ- ਦਿੱਲੀ ਹਾਈਕੋਰਟ ਨੇ ਪੁਲਿਸ ਅਤੇ ਗ੍ਰਹਿ ਮੰਤਰਾਲੇ ਨੂੰ ਨੋਟਿਸ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਦਿੱਲੀ ਦੇ ਮੁਖਰਜੀ ਨਗਰ 'ਚ 17 ਜੂਨ ਨੂੰ ਸਿੱਖ ਡਰਾਈਵਰ ਸਰਬਜੀਤ ਸਿੰਘ ਅਤੇ ਨਾਬਾਲਗ ਬੇਟੇ 'ਤੇ ਪੁਲਿਸ ਦੇ ਤਸ਼ੱਦਦ ਦੀ ਘਟਨਾ 'ਤੇ ਇਕ ਹਫ਼ਤੇ ...
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : 36 ਓਵਰਾਂ ਤੋ ਬਾਅਦ ਦੱਖਣੀ ਅਫ਼ਰੀਕਾ 149/4
. . .  about 4 hours ago
ਅਨੰਤਨਾਗ 'ਚ ਸ਼ਹੀਦ ਹੋਏ ਅਨਿਲ ਜਸਵਾਲ ਦਾ ਸਰਕਾਰੀ ਸਨਮਾਨਾਂ ਨਾਲ ਹੋਇਆ ਅੰਤਿਮ ਸੰਸਕਾਰ
. . .  about 4 hours ago
ਊਨਾ, 19 ਜੂਨ (ਹਰਪਾਲ ਸਿੰਘ ਕੋਟਲਾ) - ਕਸ਼ਮੀਰ ਘਾਟੀ ਦੇ ਅਨੰਤਨਾਗ 'ਚ ਬੀਤੇ ਸੋਮਵਾਰ-ਮੰਗਲਵਾਰ ਦੀ ਰਾਤ ਨੂੰ ਇੱਕ ਮੁੱਠਭੇੜ 'ਚ ਸ਼ਹੀਦ ਹੋਏ ਊਨਾ ਦੇ ਸਪੂਤ ਅਨਿਲ ਜਸਵਾਲ ਦੀ ਮ੍ਰਿਤਕ ਦੇਹ ਦਾ ਬੁੱਧਵਾਰ ਨੂੰ ਸਰਕਾਰੀ ਸਨਮਾਨ ਨਾਲ ਅੰਤਿਮ ਸੰਸਕਾਰ ਕੀਤਾ ....
ਨਿਊਜ਼ੀਲੈਂਡ-ਦੱਖਣੀ ਅਫਰੀਕਾ ਮੈਚ : 30 ਓਵਰਾਂ ਤੋ ਦੱਖਣੀ ਅਫਰੀਕਾ 124/3
. . .  about 4 hours ago
ਕਿਸਾਨ ਕੋਲੋਂ ਟਰਾਂਸਫ਼ਾਰਮਰ ਬਦਲਣ ਦੇ ਇਵਜ਼ 'ਚ ਰਿਸ਼ਵਤ ਲੈਂਦਾ ਜੇ.ਈ ਕਾਬੂ
. . .  about 5 hours ago
ਮਲੋਟ, 19 ਜੂਨ (ਗੁਰਮੀਤ ਸਿੰਘ ਮੱਕੜ)- ਵਿਜੀਲੈਂਸ ਬਿਊਰੋ ਦੀ ਟੀਮ ਵੱਲੋਂ ਸੜੇ ਟਰਾਂਸਫ਼ਾਰਮਰ ਨੂੰ ਬਦਲਣ ਦੇ ਇਵਜ਼ ਵਿਚ ਪਿੰਡ ਕਬਰਵਾਲਾ ਦੇ ਕਿਸਾਨ ਰਣਜੀਤ ਸਿੰਘ ਕੋਲੋਂ 5 ਹਜ਼ਾਰ ਰਿਸ਼ਵਤ ਲੈਦੇ ਬਿਜਲੀ ਬੋਰਡ ਦੇ ਜੇ.ਈ ਜੱਸਾ ਸਿੰਘ ਨੂੰ ਰੰਗੇ ਹੱਥੀ ਕਾਬੂ ਕੀਤਾ
ਡੀ.ਡੀ. ਇੰਡੀਆ ਨੂੰ ਬੰਗਲਾਦੇਸ਼ ਟੀ.ਵੀ. ਸੈੱਟ 'ਤੇ ਦਿਖਾਇਆ ਜਾਵੇਗਾ - ਪ੍ਰਕਾਸ਼ ਜਾਵੜੇਕਰ
. . .  about 5 hours ago
ਨਵੀਂ ਦਿੱਲੀ, 19 ਜੂਨ- ਕੇਂਦਰੀ ਮੰਤਰੀ ਪ੍ਰਕਾਸ਼ ਜਾਵੜੇਕਰ ਦਾ ਕਹਿਣਾ ਹੈ ਕਿ ਅੱਜ ਭਾਰਤ ਨੇ ਬੰਗਲਾਦੇਸ਼ ਦੇ ਨਾਲ ਇਕ ਸਮਝੌਤਾ ਕੀਤਾ ਹੈ ਜਿਸ ਦੇ ਤਹਿਤ ਡੀ.ਡੀ. ਇੰਡੀਆ ਨੂੰ ਬੰਗਲਾਦੇਸ਼ ਟੀ.ਵੀ. ਸੈੱਟ 'ਤੇ ਦਿਖਾਇਆ ਜਾਵੇਗਾ। ਇਸ ਦੇ ਬਦਲੇ 'ਚ ਬੰਗਲਾਦੇਸ਼ ....
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : 59 ਦੌੜਾਂ 'ਤੇ ਦੱਖਣੀ ਅਫ਼ਰੀਕਾ ਦਾ ਦੂਜਾ ਖਿਡਾਰੀ ਆਊਟ
. . .  about 5 hours ago
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ :13 ਓਵਰਾਂ 'ਚ ਦੱਖਣੀ ਅਫ਼ਰੀਕਾ ਦੀਆਂ 50 ਦੌੜਾਂ ਪੂਰੀਆਂ
. . .  about 6 hours ago
ਅੰਤਰਰਾਸ਼ਟਰੀ ਯੋਗਾ ਦਿਵਸ ਵਾਲੇ ਦਿਨ ਅਕਾਲੀ ਦਲ (ਅ) ਹਰ ਜ਼ਿਲ੍ਹੇ 'ਚ ਮਨਾਏਗੀ ਗਤਕਾ ਦਿਹਾੜਾ
. . .  about 6 hours ago
ਫ਼ਤਹਿਗੜ੍ਹ ਸਾਹਿਬ, 19 ਜੂਨ (ਅਰੁਣ ਆਹੂਜਾ)- ਬੀਤੇ 5 ਸਾਲਾ ਤੋਂ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਜ਼ਿਲ੍ਹਾ ਪੱਧਰ 'ਤੇ 21 ਜੂਨ ਦੇ ਦਿਹਾੜੇ ਨੂੰ ਬਤੌਰ 'ਗਤਕਾ ਦਿਹਾੜਾ' ਮਨਾਉਂਦੀ ਆ ਰਹੀ ਹੈ । ਉਸ ਰਵਾਇਤ ਨੂੰ ਜਾਰੀ ਰੱਖਦੇ ਹੋਏ ਇਸ 21 ਜੂਨ ਨੂੰ ਵੀ ਪਾਰਟੀ ਵੱਲੋਂ....
ਭਾਰਤ ਨੂੰ ਲੱਗਾ ਵੱਡਾ ਝਟਕਾ, ਸਿਖਰ ਧਵਨ ਵਿਸ਼ਵ ਕੱਪ ਤੋਂ ਬਾਹਰ
. . .  about 6 hours ago
ਨਵੀਂ ਦਿੱਲੀ, 19 ਜੂਨ- ਆਈ.ਸੀ.ਸੀ.ਕ੍ਰਿਕਟ ਵਿਸ਼ਵ ਕੱਪ 'ਚ ਵਧੀਆ ਪ੍ਰਦਰਸ਼ਨ ਕਰਨ ਵਾਲੀ ਭਾਰਤੀ ਟੀਮ ਨੂੰ ਵੱਡਾ ਝਟਕਾ ਲੱਗਾ ਹੈ। ਅੰਗੂਠੇ 'ਤੇ ਸੱਟ ਲੱਗਣ ਕਾਰਨ ਸਿਖਰ ਧਵਨ ਵਿਸ਼ਵ ਕੱਪ 'ਚੋਂ ਬਾਹਰ ਹੋ ਗਏ ਹਨ। ਜਾਣਕਾਰੀ ਲਈ ਦੱਸ ਦੇਈਏ ਕਿ ਆਸਟ੍ਰੇਲੀਆ ਦੇ ....
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : 10 ਓਵਰਾਂ ਤੋ ਦੱਖਣੀ ਅਫ਼ਰੀਕਾ 40/1
. . .  about 6 hours ago
ਪਿੰਡ ਤੇੜਾ ਖ਼ੁਰਦ ਦੇ ਇੱਕ ਪਰਿਵਾਰ ਦੇ 4 ਮੈਂਬਰ ਭੇਦ ਭਰੇ ਹਾਲਤਾਂ 'ਚ ਲਾਪਤਾ
. . .  about 6 hours ago
ਐੱਚ.ਬੀ. ਸਿੰਘ ਗੰਨ ਹਾਊਸ ਦੀ ਕੰਧ ਪਾੜ ਕੇ ਅਸਲਾ ਚੋਰੀ ਕਰਨ ਵਾਲੇ 4 ਦੋਸ਼ੀਆਂ 'ਚੋਂ 1 ਗ੍ਰਿਫ਼ਤਾਰ
. . .  about 6 hours ago
ਮੁਜ਼ੱਫਰਪੁਰ 'ਚ ਚਮਕੀ ਬੁਖ਼ਾਰ ਕਾਰਨ ਮਰੇ ਬੱਚਿਆਂ ਦੀ ਗਿਣਤੀ ਦੱਸਣ ਤੋਂ ਸੁਸ਼ੀਲ ਮੋਦੀ ਨੇ ਕੀਤਾ ਇਨਕਾਰ
. . .  about 6 hours ago
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : 9 ਦੌੜਾਂ 'ਤੇ ਦੱਖਣੀ ਅਫ਼ਰੀਕਾ ਦਾ ਪਹਿਲਾ ਖਿਡਾਰੀ ਆਊਟ
. . .  about 6 hours ago
ਨਸ਼ੇ ਦੀ ਹਾਲਤ 'ਚ ਛੱਪੜ ਵਿਚ ਡਿੱਗਿਆ ਵਿਅਕਤੀ, ਡੁੱਬਣ ਕਾਰਨ ਹੋਈ ਮੌਤ
. . .  about 6 hours ago
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : ਨਿਊਜ਼ੀਲੈਂਡ ਵਲੋਂ ਟਾਸ ਜਿੱਤ ਕੇ ਗੇਂਦਬਾਜ਼ੀ ਦਾ ਫ਼ੈਸਲਾ
. . .  about 7 hours ago
ਸਰਕਾਰੀ ਸਕੂਲ 'ਚ ਕਲਾਸ ਦੌਰਾਨ ਵਿਦਿਆਰਥਣਾਂ 'ਤੇ ਛੱਤ ਦਾ ਡਿੱਗਿਆ ਪਲੱਸਤਰ
. . .  about 7 hours ago
'ਇੱਕ ਰਾਸ਼ਟਰ ਇੱਕ ਚੋਣ' ਦੇ ਮੁੱਦੇ 'ਤੇ ਪ੍ਰਧਾਨ ਮੰਤਰੀ ਮੋਦੀ ਦੀ ਪ੍ਰਧਾਨਗੀ ਹੇਠ ਸ਼ੁਰੂ ਹੋਈ ਬੈਠਕ
. . .  about 7 hours ago
11 ਮਹੀਨਿਆਂ ਤੋਂ ਕੁਵੈਤ 'ਚ ਬੰਦੀ ਪਤਨੀ ਦੀ ਉਡੀਕ 'ਚ ਪਤੀ ਦੀ ਹੋਈ ਮੌਤ
. . .  about 8 hours ago
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : ਮੈਦਾਨ ਗਿੱਲਾ ਹੋਣ ਕਾਰਨ ਟਾਸ 'ਚ ਦੇਰੀ
. . .  about 8 hours ago
ਕੈਪਟਨ ਅਮਰਿੰਦਰ ਸਿੰਘ ਨੇ ਰਾਹੁਲ ਗਾਂਧੀ ਨੂੰ ਜਨਮਦਿਨ ਦੀ ਦਿੱਤੀ ਵਧਾਈ
. . .  about 8 hours ago
ਚੋਣਾਂ ਦੌਰਾਨ ਸੰਨੀ ਦਿਓਲ ਨੇ ਚੋਣ ਕਮਿਸ਼ਨ ਦੀਆਂ ਸ਼ਰਤਾਂ ਦੀ ਕੀਤੀ ਉਲੰਘਣਾ
. . .  about 8 hours ago
ਛੱਤੀਸਗੜ੍ਹ ਦੇ ਬੀਜਾਪੁਰ 'ਚ ਸਮਾਜਵਾਦੀ ਪਾਰਟੀ ਦੇ ਨੇਤਾ ਦੀ ਮਿਲੀ ਲਾਸ਼
. . .  about 8 hours ago
ਚਿਤੌੜਗੜ੍ਹ 'ਚ ਭਾਰੀ ਮੀਂਹ ਕਾਰਨ ਨਾਲੇ 'ਚ ਫਸੀ ਬੱਸ, ਸਵਾਰ ਸਨ 35 ਯਾਤਰੀ
. . .  about 9 hours ago
ਸ੍ਰੀ ਮੁਕਤਸਰ ਸਾਹਿਬ: 14 ਦਿਨ ਦੀ ਨਿਆਇਕ ਹਿਰਾਸਤ 'ਚ ਭੇਜੇ ਗਏ ਰਾਕੇਸ਼ ਚੌਧਰੀ ਸਮੇਤ 6 ਦੋਸ਼ੀ
. . .  about 9 hours ago
ਏ.ਆਈ.ਸੀ.ਸੀ ਨੇ ਕਰਨਾਟਕ ਪ੍ਰਦੇਸ਼ ਕਾਂਗਰਸ ਕਮੇਟੀ ਨੂੰ ਭੰਗ ਕਰਨ ਦਾ ਕੀਤਾ ਫ਼ੈਸਲਾ
. . .  about 9 hours ago
ਦਿੱਲੀ: ਫਲਾਈਓਵਰ ਦੇ ਹੇਠਾਂ ਪਏ ਸਕਰੈਪ ਦੇ ਢੇਰ ਨੂੰ ਲੱਗੀ ਭਿਆਨਕ ਅੱਗ
. . .  about 9 hours ago
ਛੱਪੜ 'ਚ ਡੁੱਬਣ ਕਾਰਨ ਦੋ ਸਾਲਾ ਬੱਚੇ ਦੀ ਮੌਤ
. . .  about 9 hours ago
ਪ੍ਰਧਾਨ ਮੰਤਰੀ ਮੋਦੀ ਵੱਲੋਂ ਬੁਲਾਈ ਗਈ ਬੈਠਕ 'ਚ ਸ਼ਾਮਲ ਹੋਣਗੇ ਸੀਤਾ ਰਾਮ ਯੇਚੁਰੀ
. . .  about 9 hours ago
ਘਰੇਲੂ ਝਗੜੇ ਦੇ ਚੱਲਦਿਆਂ ਪਤੀ ਵੱਲੋਂ ਪਤਨੀ ਦਾ ਕਤਲ
. . .  about 10 hours ago
ਹਿਜ਼ਬੁਲ ਮੁਜਾਹਿਦੀਨ ਨਾਲ ਸੰਬੰਧਿਤ 5 ਅੱਤਵਾਦੀ ਗ੍ਰਿਫ਼ਤਾਰ
. . .  about 10 hours ago
ਸਾਬਕਾ ਮਿਸ ਇੰਡੀਆ ਉਸ਼ੋਸ਼ੀ ਸੇਨਗੁਪਤਾ ਨਾਲ ਬਦਸਲੂਕੀ ਦੇ ਮਾਮਲੇ 'ਚ 7 ਲੋਕ ਗ੍ਰਿਫ਼ਤਾਰ
. . .  about 10 hours ago
ਜ਼ਾਕਿਰ ਨਾਇਕ ਨੂੰ ਅਦਾਲਤ 'ਚ ਪੇਸ਼ ਹੋਣ ਦੇ ਹੁਕਮ
. . .  about 10 hours ago
ਜਨਮਦਿਨ ਮੌਕੇ ਪ੍ਰਿਅੰਕਾ ਗਾਂਧੀ ਅਤੇ ਮਨਮੋਹਨ ਸਿੰਘ ਨੇ ਰਾਹੁਲ ਗਾਂਧੀ ਨੂੰ ਦਿੱਤੀ ਵਧਾਈ
. . .  about 11 hours ago
ਟੈਂਪੂ ਚਾਲਕ 'ਤੇ ਪੁਲਿਸ ਤਸ਼ੱਦਦ ਦੀ ਜਾਂਚ ਸੀ.ਬੀ.ਆਈ. ਕੋਲ ਕਰਾਉਣ ਲਈ ਹਾਈਕੋਰਟ 'ਚ ਪਟੀਸ਼ਨ ਦਾਇਰ
. . .  about 8 hours ago
ਬਿਹਾਰ 'ਚ ਚਮਕੀ ਬੁਖ਼ਾਰ ਕਾਰਨ ਹੋਈਆਂ ਮੌਤਾਂ ਦਾ ਮਾਮਲਾ ਸੁਪਰੀਮ ਕੋਰਟ 'ਚ ਪਹੁੰਚਿਆ
. . .  about 11 hours ago
ਪ੍ਰਧਾਨ ਮੰਤਰੀ ਮੋਦੀ ਵਲੋਂ ਬੁਲਾਈ ਗਈ ਬੈਠਕ 'ਚ ਹਿੱਸਾ ਨਹੀਂ ਲੈਣਗੇ ਸ਼ਰਦ ਪਵਾਰ
. . .  about 11 hours ago
ਓਮ ਬਿੜਲਾ ਬਣੇ ਲੋਕ ਸਭਾ ਦੇ ਸਪੀਕਰ, ਕਾਂਗਰਸ ਨੇ ਵੀ ਦਿੱਤਾ ਸਮਰਥਨ
. . .  about 12 hours ago
ਕਾਂਗਰਸ ਨੇ ਲੋਕ ਸਭਾ ਸਪੀਕਰ ਲਈ ਓਮ ਬਿੜਲਾ ਦੇ ਨਾਂ ਦਾ ਕੀਤਾ ਸਮਰਥਨ
. . .  about 12 hours ago
ਲੋਕ ਸਭਾ 'ਚ ਸਪੀਕਰ ਦੇ ਅਹੁਦੇ ਲਈ ਪ੍ਰਧਾਨ ਮੰਤਰੀ ਨੇ ਰੱਖਿਆ ਓਮ ਬਿੜਲਾ ਦੇ ਨਾਂ ਦਾ ਪ੍ਰਸਤਾਵ
. . .  about 12 hours ago
ਲੋਕ ਸਭਾ ਸਪੀਕਰ ਦੀ ਚੋਣ ਪ੍ਰਕਿਰਿਆ ਸ਼ੁਰੂ
. . .  about 12 hours ago
ਟਰੇਨ 'ਚੋਂ ਡਿੱਗਣ ਕਾਰਨ ਔਰਤ ਦੀ ਮੌਤ
. . .  about 12 hours ago
ਮਾਲੀ 'ਚ ਹੋਏ ਅੱਤਵਾਦੀ ਹਮਲੇ 'ਚ 38 ਲੋਕਾਂ ਦੀ ਮੌਤ
. . .  about 12 hours ago
ਮੋਦੀ ਨੇ ਰਾਹੁਲ ਨੂੰ ਦਿੱਤੀਆਂ ਜਨਮ ਦਿਨ ਦੀਆਂ ਵਧਾਈਆਂ
. . .  about 13 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 29 ਜੇਠ ਸੰਮਤ 551
ਿਵਚਾਰ ਪ੍ਰਵਾਹ: ਲੋਕਾਂ ਦਾ ਖਿਆਲ ਰੱਖਣਾ ਅਤੇ ਉਨ੍ਹਾਂ ਦੀ ਚਿੰਤਾ ਕਰਨੀ ਇਕ ਚੰਗੀ ਸਰਕਾਰ ਦਾ ਮੁਢਲਾ ਸਿਧਾਂਤ ਹੈ। -ਕਨਫਿਊਸ਼ੀਅਸ

ਲੁਧਿਆਣਾ

ਫ਼ਤਹਿਵੀਰ ਸਿੰਘ ਨੂੰ ਬਚਾਉਣ 'ਚ ਅਸਫ਼ਲ ਰਹੀ ਸਰਕਾਰ ਖ਼ਿਲਾਫ਼ ਯੂਥ ਅਕਾਲੀ ਦਲ ਵਲੋਂ ਰੋਸ ਪ੍ਰਦਰਸ਼ਨ

ਲੁਧਿਆਣਾ, 11 ਜੂਨ (ਪਰਮਿੰਦਰ ਸਿੰਘ ਆਹੂਜਾ)-ਸੰਗਰੂਰ ਵਿਚ ਫ਼ਤਹਿਵੀਰ ਸਿੰਘ ਸਿੰਘ ਨੂੰ ਬਚਾਉਣ ਵਿਚ ਨਾਕਾਮ ਰਹਿਣ ਲਈ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਿਖ਼ਲਾਫ਼ ਯੂਥ ਅਕਾਲੀ ਦਲ ਵਲੋਂ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਗੋਸ਼ਾ ਦੀ ਅਗਵਾਈ ਹੇਠ ਘੰਟਾ ਘਰ ਚੌਕ ਨੇੜੇ ਰੋਸ ਪ੍ਰਦਸ਼ਨ ਕੀਤਾ ਗਿਆ | ਯੂਥ ਅਕਾਲੀ ਦਲ ਦੇ ਵਰਕਰਾਂ ਨੇ ਸਮਾਜਿਕ ਜਥੇਬੰਦੀਆਂ ਦੇ ਆਗੂ ਅਤੇ ਬੱਚਿਆਂ ਦੇ ਨਾਲ ਸਰਕਾਰ ਿਖ਼ਲਾਫ਼ ਵਿਰੋਧ ਕੀਤਾ ਅਤੇ ਨਾਅਰੇ ਲਗਾਏ | ਉਨ੍ਹਾਂ ਨੇ ਫ਼ਤਹਿਵੀਰ ਸਿੰਘ ਦੀ ਆਤਮਿਕ ਸ਼ਾਂਤੀ ਲਈ ਵੀ ਪ੍ਰਾਰਥਨਾ ਕੀਤੀ | ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਗੋਸ਼ਾ ਨੇ ਕਿਹਾ ਕਿ ਫ਼ਤਹਿਵੀਰ ਸਿੰਘ ਦੀ ਮੌਤ ਦਾ ਕਾਰਨ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਦੀ ਲਾਪ੍ਰਵਾਹੀ ਹੈ | ਸ: ਗੋਸ਼ਾ ਨੇ ਕਿਹਾ ਕਿ ਮੁੱਖ ਮੰਤਰੀ ਨੂੰ ਬਚਾਅ ਕਾਰਜਾਂ ਦੀ ਚਿੰਤਾ ਨਹੀਂ ਸੀ ਅਤੇ ਉਹ ਪੰਜਾਬ ਤੋਂ ਬਾਹਰ ਛੁੱਟੀਆਂ ਮਨਾਉਣ ਵਿਚ ਮਸ਼ਰੂਫ਼ ਹਨ¢ ਗੁਰਦੀਪ ਸਿੰਘ ਗੋਸ਼ਾ ਨੇ ਕਿਹਾ ਕਿ ਫ਼ੌਜ ਨੂੰ ਬਚਾਅ ਕਾਰਜਾਂ ਵਿਚ ਨਾ ਲਾਉਣਾ ਅਤੇ ਬਿਨ੍ਹਾਂ ਤਜ਼ਰਬੇ ਵਾਲੀ ਐੱਨ.ਡੀ.ਆਰ.ਐੱਫ. ਟੀਮ ਦੇ ਹਵਾਲੇ ਸਾਰੀ ਕਮਾਨ ਦਿੱਤੀ ਗਈ ਸੀ | ਸਮਾਜ ਸੇਵੀ ਪ੍ਰਵੀਨ ਡੰਗ ਨੇ ਕਿਹਾ ਕਿ ਅੱਜ ਸਾਰਾ ਪੰਜਾਬ ਅਤੇ ਭਾਰਤ ਸ਼ਰਮਸ਼ਾਰ ਹੈ ਕਿ ਸਾਡੀ ਸਰਕਾਰ ਅਤੇ ਪ੍ਰਸ਼ਾਸਨ ਮਸ਼ੀਨਰੀ ਅਤੇ ਤਕਨੀਕੀ ਗਿਆਨ ਦੀ ਘਾਟ ਕਾਰਨ ਮਾਸੂਮ ਦੀ ਜਾਨ ਬਚਾ ਨਹੀਂ ਸਕੀ¢ ਪ੍ਰਦਰਸ਼ਨ ਦੌਰਾਨ ਮਨਪ੍ਰੀਤ ਸਿੰਘ ਬੰਟੀ, ਜਸਪਾਲ ਸਿੰਘ ਬੰਟੀ, ਸਤਬੀਰ ਸਿੰਘ ਢੀਂਡਸਾ, ਜਸਮੀਤ ਸਿੰਘ ਮੱਕੜ, ਚਿਰਾਗ ਸਿੰਘ, ਸਰਬਜੀਤ ਸਿੰਘ, ਮਨਿੰਦਰ ਸਿੰਘ ਲਾਡੀ, ਤੇਜਿੰਦਰ ਸਿੰਘ ਨਾਮਧਾਰੀ, ਸੰਗੀਤਾ ਭੰਡਾਰੀ, ਮੁਕੇਸ਼ ਮਿੱਤਲ ਅਤੇ ਕਈ ਹੋਰ ਹਾਜ਼ਰ ਸਨ |
ਫ਼ਤਹਿਵੀਰ ਸਿੰਘ ਦੀ ਜਾਨ ਨਾ ਬਚਣ ਪਿੱਛੇ ਪੰਜਾਬ ਸਰਕਾਰ ਜ਼ਿੰਮੇਵਾਰ-ਹੌਬੀ
ਲੁਧਿਆਣਾ, (ਕਵਿਤਾ ਖੁੱਲਰ)-ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਯੂਥ ਵਿੰਗ ਮਾਲਵਾ ਦੇ ਪ੍ਰਧਾਨ ਜਸਪ੍ਰੀਤ ਸਿੰਘ ਹੌਬੀ ਨੇ ਕਿਹਾ ਕਿ ਫ਼ਤਹਿਵੀਰ ਸਿੰਘ ਦੀ ਜਾਨ ਨਾ ਬਚਣ ਪਿੱਛੇ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਦੀ ਗ਼ੈਰ ਜ਼ਿੰਮੇਵਾਰੀ ਸਾਹਮਣੇ ਆਉਂਦੀ ਹੈ ਅਤੇ ਇਸ ਮਾੜੀ ਘਟਨਾ ਪਿੱਛੇ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਪੂਰੀ ਤਰ੍ਹਾਂ ਜ਼ਿੰਮੇਵਾਰ ਹਨ, ਇਸ ਸਬੰਧੀ ਡਿਪਟੀ ਕਮਿਸ਼ਨਰ ਸੰਗਰੂਰ ਦਾ ਤਬਾਦਲਾ ਵੀ ਜ਼ਰੂਰੀ ਬਣਦਾ ਹੈ¢ ਸ. ਹੌਬੀ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਇਕ ਬੱਚੇ ਦੀ ਜਾਨ ਨਹੀਂ ਬਚਾ ਸਕੀ ਤਾਂ ਸੂਬੇ ਦੀ ਰਾਖੀ ਕੀ ਕਰੇਗੀ¢ ਉਨ੍ਹਾਂ ਕਿਹਾ ਉਹ ਆਪਣੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ ਨੰੂ ਅਪੀਲ ਕਰਨਗੇ ਕਿ ਉਹ ਨਿੱਜੀ ਦਖ਼ਲ ਦੇ ਕੇ ਪ੍ਰਧਾਨ ਮੰਤਰੀ ਨੰੂ ਲਿਖਤੀ ਪੱਤਰ ਰਾਹੀਂ ਜਾਂ ਨਿੱਜੀ ਮਿਲ ਕੇ ਇਸ ਸਾਰੇ ਮਾਮਲੇ ਦੀ ਕਿਸੇ ਉੱਚ ਸੰਸਥਾ ਤੋਂ ਜਾਂਚ ਕਰਵਾਉਣ ਦੀ ਮੰਗ ਕਰਨ ਅਤੇ ਸਬੰਧਿਤ ਪਰਿਵਾਰ ਨੰੂ ਇਨਸਾਫ਼ ਦਿਵਾਉਣ ਅਤੇ ਇਸ ਦੁੱਖ ਦੀ ਘੜੀ ਵਿਚ ਸ. ਹੌਬੀ ਨੇ ਆਪਣੇ ਵਲੋਂ ਅਤੇ ਆਪਣੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਵਲੋਂ ਹਰ ਲੋੜੀਂਦੀ ਮਦਦ ਫ਼ਤਹਿਵੀਰ ਸਿੰਘ ਦੇ ਪਰਿਵਾਰ ਨੰੂ ਦੇਣ ਦਾ ਭਰੋਸਾ ਵੀ ਦਿੱਤਾ¢ ਇਸ ਮੌਕੇ ਜਗਮੋਹਨ ਸਿੰਘ ਹੰਸਰਾ, ਹਰਬਖ਼ਸ਼ੀਸ ਸਿੰਘ ਲਾਲ, ਜਗਜੀਤ ਸਿੰਘ ਬੈਂਸ, ਨਰਿੰਦਰ ਸਿੰਘ ਆਦਿ ਹਾਜ਼ਰ ਸਨ |
ਆਤਮਿਕ ਸ਼ਾਂਤੀ ਲਈ ਕੱਢਿਆ ਕੈਂਡਲ ਮਾਰਚ
ਲੁਧਿਆਣਾ, (ਕਵਿਤਾ ਖੁੱਲਰ)- ਸੰਗਰੂਰ ਦੇ ਪਿੰਡ 'ਚ ਬੋਰਵੈਲ ਵਿਚ ਡਿਗ ਕੇ ਮੌਤ ਦੇ ਮੂੰਹ ਜਾ ਪਏ ਫ਼ਤਹਿਵੀਰ ਸਿੰਘ ਦੀ ਆਤਮਿਕ ਸ਼ਾਂਤੀ ਲਈ ਸ਼ੋ੍ਰਮਣੀ ਅਕਾਲੀ ਦਲ ਯੂਥ ਵਿੰਗ ਕੋਰ ਕਮੇਟੀ ਮੈਂਬਰ ਸਤਨਾਮ ਸਿੰਘ ਕੈਲੇ ਦੀ ਅਗਵਾਈ ਹੇਠ ਕੈਂਡਲ ਮਾਰਚ ਕੱਢਿਆ ਗਿਆ | ਸ: ਕੈਲੇ ਨੇ ਦੱਸਿਆ ਕਿ 5 ਦਿਨ ਬੱਚਾ ਭੁੱਖਾ ਤਿਹਾਇਆ ਰਿਹਾ, ਪਰ ਰਾਜ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੇ ਬਚਾਅ ਲਈ ਫ਼ੌਜ ਦੀ ਮਦਦ ਲੈਣ ਦੀ ਕੋਸ਼ਿਸ਼ ਨਹੀਂ ਕੀਤੀ, ਜੇਕਰ ਸਮੇਂ ਸਿਰ ਫ਼ੌਜ ਦੇ ਤਕਨੀਕੀ ਮਾਹਿਰਾਂ ਨੂੰ ਬੁਲਾ ਲਿਆ ਜਾਂਦਾ ਤਾਂ ਸ਼ਾਇਦ ਫ਼ਤਹਿਵੀਰ ਸਿੰਘ ਆਪਣੇ ਮਾਪਿਆਂ ਦੀ ਗੋਦੀ 'ਚ ਕਿਲਕਾਰੀਆਂ ਮਾਰ ਰਿਹਾ ਹੁੰਦਾ | ਪੰਜਾਬ ਦਾ ਕੋਈ ਵੀ ਮੰਤਰੀ ਅਤੇ ਸੰਗਰੂਰ ਤੋਂ ਮੈਂਬਰ ਲੋਕ ਸਭਾ ਨੇ ਕੋਈ ਅਜਿਹੀ ਪਹਿਲਕਦਮੀ ਨਹੀਂ ਕੀਤੀ, ਜਿਸ ਨਾਲ ਦੁੱਖਾਂ ਦੇ ਪਹਾੜ ਹੇਠ ਦੱਬੇ ਫ਼ਤਹਿਵੀਰ ਸਿੰਘ ਦੇ ਪਰਿਵਾਰ ਨੂੰ ਧਰਵਾਸ ਮਿਲ ਸਕੇ | ਇਸ ਮੌਕੇ ਰਾਜੂ ਪਦਮ, ਕੋਮਲਵੀਰ ਸਿੰਘ, ਬਾਬਾ ਜਸਵੰਤ ਸਿੰਘ, ਬਾਬਾ ਬਲਕਾਰ ਸਿੰਘ, ਲਵਲੀ ਧਾਲੀਵਾਲ, ਮਨਜੀਤ ਕੌਰ, ਗੁਰਚਰਨ ਕੌਰ, ਗੁਰਚਰਨ ਸਿੰਘ ਲੋਟੇ, ਮੋਹਨ ਸਿੰਘ ਬਿਰਦੀ, ਜਸਜੀਤ ਸਿੰਘ ਆਦਿ ਮੌਜੂਦ ਸਨ |

ਪ੍ਰਬੰਧਕਾਂ ਨੇ ਇਮਾਰਤੀ ਸ਼ਾਖਾ ਵਲੋਂ ਸੀਲ ਅਣਅਧਿਕਾਰਤ ਉਸਾਰੀ ਖੋਲ੍ਹੀ

ਲੁਧਿਆਣਾ, 11 ਜੂਨ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਜ਼ੋਨ-ਡੀ ਅਧੀਨ ਪੈਂਦੀ ਕਾਲੋਨੀ ਕਿਚਲੂ ਨਗਰ ਦੇ ਰਿਹਾਇਸ਼ੀ ਪਲਾਟ ਵਿਚ ਚੱਲ ਰਿਹਾ ਕੋਚਿੰਗ ਸੈਂਟਰ ਇਮਾਰਤੀ ਸ਼ਾਖਾ ਵਲੋਂ ਮੰਗਲਵਾਰ ਸਵੇਰੇ ਸੀਲ ਕਰ ਦਿੱਤਾ ਗਿਆ, ਪਰੰਤੂ ਥੋੜੀ ਦੇਰ ਬਾਅਦ ਹੀ ਕੋਚਿੰਗ ਸੈਂਟਰ ਦੇ ...

ਪੂਰੀ ਖ਼ਬਰ »

ਵਰਕ ਆਰਡਰ ਲੈਣ ਤੋਂ ਬਾਅਦ ਤੈਅ ਸਮੇਂ 'ਚ ਕੰਮ ਨਾ ਕਰਨ ਵਾਲੇ ਠੇਕੇਦਾਰਾਂ ਨੂੰ ਕਾਲੀ ਸੂਚੀ 'ਚ ਦਰਜ ਕਰਨ ਦੀ ਤਿਆਰੀ

ਲੁਧਿਆਣਾ, 11 ਜੂਨ (ਅਮਰੀਕ ਸਿੰਘ ਬੱਤਰਾ)- ਨਗਰ ਨਿਗਮ 'ਚ ਵਿਕਾਸ ਕਾਰਜ ਕਰਨ ਵਾਲੇ ਉਨ੍ਹਾਂ ਠੇਕੇਦਾਰਾਂ ਦੀ ਹੁਣ ਖੈਰ ਨਹੀਂ, ਜਿਨ੍ਹਾਂ ਨੇ ਟੈਂਡਰ ਪਾ ਕੇ ਵਰਕ ਆਰਡਰ ਤਾਂ ਪ੍ਰਾਪਤ ਕਰ ਲਏ, ਪ੍ਰੰਤੂ ਕੰਮ ਕਰਨ ਦੀ ਤੈਅ ਸੀਮਾ ਮੁੱਕ ਜਾਣ ਦੇ ਬਾਵਜੂਦ ਕੰਮ ਅਧੂਰੇ ਹਨ ਜਾਂ ...

ਪੂਰੀ ਖ਼ਬਰ »

ਪਟਵਾਰੀ ਦੇ ਕੰਮ 'ਚ ਰੁਕਾਵਟ ਪਾਉਣ ਅਤੇ ਕੁੱਟਮਾਰ ਮਾਮਲੇ 'ਚ ਵਿਅਕਤੀ ਨੂੰ ਕੈਦ

ਲੁਧਿਆਣਾ, 11 ਜੂਨ (ਪਰਮਿੰਦਰ ਸਿੰਘ ਆਹੂਜਾ)-ਪਟਵਾਰੀ ਦੇ ਕੰਮਕਾਜ ਵਿਚ ਰੁਕਾਵਟ ਪਾਉਣ ਅਤੇ ਉਸ ਦੀ ਕੁੱਟਮਾਰ ਕਰਨ ਦੇ ਮਾਮਲੇ ਵਿਚ ਜੱਜ ਪੱਛਮੀਤ ਰਿਸ਼ੀ ਦੀ ਅਦਾਲਤ ਨੇ ਇਕ ਵਿਅਕਤੀ ਨੂੰ ਦੋ ਸਾਲ ਕੈਦ ਤੇ 2500 ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ | ਜਾਣਕਾਰੀ ਅਨੁਸਾਰ ਥਾਣਾ ...

ਪੂਰੀ ਖ਼ਬਰ »

ਅੱਗ ਲੱਗਣ ਕਾਰਨ ਔਰਤ ਦੀ ਮੌਤ

ਲੁਧਿਆਣਾ, 11 ਜੂਨ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸ਼ਿਮਲਾਪੁਰੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਜੁਝਾਰ ਨਗਰ ਵਿਚ ਸ਼ੱਕੀ ਹਾਲਤ ਵਿਚ ਅੱਗ ਲੱਗਣ ਕਾਰਨ ਇਕ ਔਰਤ ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਮਿ੍ਤਕ ਦੀ ਸ਼ਨਾਖਤ ਹਰਪ੍ਰੀਤ ਕੌਰ ਵਜੋਂ ਕੀਤੀ ਗਈ ਹੈ | ਪੁਲਿਸ ...

ਪੂਰੀ ਖ਼ਬਰ »

ਮੰਡ ਨੇ ਮਨੁੱਖੀ ਅਧਿਕਾਰ ਕਮਿਸ਼ਨ ਨੂੰ ੰ ਭੇਜਿਆ ਸ਼ਿਕਾਇਤ ਪੱਤਰ

ਲੁਧਿਆਣਾ 11 ਜੂਨ (ਕਵਿਤਾ ਖੁੱਲਰ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਥਾਨਕ ਸਰਕਾਰਾਂ ਸੈੱਲ ਦੇ ਸਾਬਕਾ ਉਪ ਚੇਅਰਮੈਨ ਅਤੇ ਉੱਘੇ ਸਮਾਜ ਸੇਵੀ ਗੁਰਸਿਮਰਨ ਸਿੰਘ ਮੰਡ ਨੇ ਮਾਸੂਮ ਫ਼ਤਹਿਵੀਰ ਸਿੰਘ ਨੂੰ ਬੋਰਵੈੱਲ ਚੋਂ ਕੱਢਣ ਵਿਚ ਹੋਈ ਦੇਰੀ ਸਬੰਧੀ ਪੰਜਾਬ ਕੈਬਨਿਟ ...

ਪੂਰੀ ਖ਼ਬਰ »

ਹਰ ਇਨਸਾਨ ਦਾ ਦਿਲ ਕੰਬਿਆ-ਨਰੂਲਾ

ਲੁਧਿਆਣਾ, 11 ਜੂਨ (ਕਵਿਤਾ ਖੁੱਲਰ)-ਸੀਨੀਅਰ ਕਾਂਗਰਸੀ ਆਗੂ ਕਵਲਜੀਤ ਸਿੰਘ ਨਰੂਲਾ ਨੇ ਕਿਹਾ ਹੈ ਕਿ ਸੰਗਰੂਰ ਦੇ ਭਗਵਾਨਪੁਰਾ ਇਲਾਕੇ ਵਿਚ ਬੋਰ ਵਿਚ ਡਿਗਣ ਕਾਰਨ ਹੋਈ ਮਾਸੂਮ ਬੱਚੇ ਫ਼ਤਹਿਵੀਰ ਸਿੰਘ ਦੀ ਮੌਤ ਨੇ ਹਰ ਇਨਸਾਨ ਦਾ ਦਿਲ ਦਹਿਲਾ ਕੇ ਰੱਖ ਦਿੱਤਾ ਹੈ | ਉਨ੍ਹਾਂ ...

ਪੂਰੀ ਖ਼ਬਰ »

ਘਟਨਾ 'ਤੇ ਬੈਂਸ ਰਾਜਨੀਤੀ ਨਾ ਕਰਨ-ਮਹਿਤਾ

ਲੁਧਿਆਣਾ, 11 ਜੂਨ (ਕਵਿਤਾ ਖੁੱਲਰ)-ਸੰਗਰੂਰ ਦੇ ਭਗਵਾਨਪੁਰਾ ਇਲਾਕੇ ਵਿਚ ਬੋਰ ਵਿਚ ਡਿੱਗਣ ਕਾਰਨ ਹੋਈ ਮਾਸੂਮ ਬੱਚੇ ਫ਼ਤਹਿਵੀਰ ਸਿੰਘ ਦੀ ਮੌਤ 'ਤੇ ਲੋਕ ਇਨਸਾਫ਼ ਪਾਰਟੀ ਦੇ ਸਿਮਰਜੀਤ ਸਿੰਘ ਬੈਂਸ ਰਾਜਨੀਤੀ ਨਾ ਕਰਨ | ਇਹ ਵਿਚਾਰ ਸੀਨੀਅਰ ਕਾਂਗਰਸੀ ਆਗੂ ਪਰਮਿੰਦਰ ...

ਪੂਰੀ ਖ਼ਬਰ »

ਨੈਤਿਕ ਜ਼ਿੰਮੇਵਾਰੀ ਸਮਝਿਆਂ ਮੁੱਖ ਮੰਤਰੀ ਅਸਤੀਫ਼ਾ ਦੇਣ-ਨੂਰਜੋਤ ਸਿੰਘ ਮੱਕੜ

ਲੁਧਿਆਣਾ, 11 ਜੂਨ (ਪਰਮਿੰਦਰ ਸਿੰਘ ਆਹੂਜਾ)-ਸ਼੍ਰੋਮਣੀ ਅਕਾਲੀ ਦਲ ਕੋਰ ਕਮੇਟੀ ਮੈਂਬਰ ਅਤੇ ਜ਼ਿਲ੍ਹਾ ਅਕਾਲੀ ਜਥਾ ਸ਼ਹਿਰੀ ਦੇ ਜਨਰਲ ਸਕੱਤਰ ਨੂਰਜੋਤ ਸਿੰਘ ਮੱਕੜ ਨੇ ਮੰਗ ਕੀਤੀ ਹੈ ਕਿ ਬੋਰ ਵਿਚ ਡਿੱਗੇ ਫ਼ਤਹਿਵੀਰ ਸਿੰਘ ਦੀ ਮੌਤ ਦੀ ਨੈਤਿਕ ਜ਼ਿੰਮੇਵਾਰੀ ਲੈਂਦੇ ...

ਪੂਰੀ ਖ਼ਬਰ »

ਅਕਾਲੀ ਆਗੂ ਦੇ ਪੁੱਤਰ ਜਸਕੀਰਤ ਸਿੰਘ ਲਹਿਰਾ ਦੀ ਹਾਦਸੇ 'ਚ ਮੌਤ

ਡੇਹਲੋਂ, 11 ਜੂਨ (ਅੰਮਿ੍ਤਪਾਲ ਸਿੰਘ ਕੈਲੇ)-ਪਿੰਡ ਲਹਿਰਾ ਦੇ ਅਕਾਲੀ ਆਗੂ ਤੇ ਸਾਬਕਾ ਕਬੱਡੀ ਖਿਡਾਰੀ ਕੁਲਦੀਪ ਸਿੰਘ ਦੀਪਾ ਲਹਿਰਾ ਦੇ ਨੌਜਵਾਨ ਸਪੁੱਤਰ ਜਸਕੀਰਤ ਸਿੰਘ ਲਹਿਰਾ (18) ਦੀ ਸੜਕ ਹਾਦਸੇ 'ਚ ਮੌਤ ਹੋ ਗਈ | ਜਸਕੀਰਤ ਸਿੰਘ ਬਾਰਵੀਂ ਜਮਾਤ ਦਾ ਵਿਦਿਆਰਥੀ ਸੀ, ਜੋ ...

ਪੂਰੀ ਖ਼ਬਰ »

ਸ਼ੱਕੀ ਹਾਲਤ 'ਚ ਔਰਤ ਨੇ ਕੀਤੀ ਖ਼ੁਦਕੁਸ਼ੀ

ਲੁਧਿਆਣਾ, 11 ਜੂਨ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਲੇਮਟਾਬਰੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਨੇਤਾਜੀ ਨਗਰ ਵਿਚ ਬੀਤੀ ਰਾਤ ਇਕ ਔਰਤ ਵਲੋਂ ਸ਼ੱਕੀ ਹਾਲਤ ਵਿਚ ਫਾਹਾ ਲਗਾ ਕੇ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਮਿ੍ਤਕ ਔਰਤ ਦੀ ...

ਪੂਰੀ ਖ਼ਬਰ »

ਸ਼ਹੀਦੀ ਦਿਹਾੜੇ ਨੂੰ ਸਮਰਪਿਤ ਹਫਤਾਵਰੀ ਕੀਰਤਨ ਸਮਾਗਮ ਕਰਵਾਇਆ

ਲੁਧਿਆਣਾ, 11 ਜੂਨ (ਕਵਿਤਾ ਖੁੱਲਰ)-ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵੱਲੋਂ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਸ਼ਹੀਦਾਂ ਦੇ ਸਿਰਤਾਜ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਹਫਤਾਵਰੀ ਕੀਰਤਨ ਸਮਾਗਮ ...

ਪੂਰੀ ਖ਼ਬਰ »

ਐਾਬੂਲੈਂਸ 'ਚ ਔਰਤ ਨੇ ਬੱਚੇ ਨੂੰ ਦਿੱਤਾ ਜਨਮ

ਲੁਧਿਆਣ, 11 ਜੂਨ (ਸਲੇਮਪੁਰੀ)- ਇਕ ਗਰਭਵਤੀ ਔਰਤ ਵਲੋਂ 108 ਐਾਬੂਲੈਂਸ ਵਿਚ ਬੱਚੇ ਨੂੰ ਜਨਮ ਦੇਣ ਦੀ ਖ਼ਬਰ ਹੈ | ਸੂਤਰਾਂ ਮੁਤਾਬਿਕ ਕੱਲ੍ਹ ਦੇਰ ਰਾਤ ਸ਼ਿਵਪੁਰੀ ਇਲਾਕੇ ਨਾਲ ਸਬੰਧਿਤ 29 ਸਾਲਾ ਉਮਾ ਦੇ ਜਦ ਪੀੜਾਂ ਉੱਠੀਆਂ ਤਾਂ ਪਰਿਵਾਰਕ ਮੈਂਬਰਾਂ ਨੇ ਉਸ ਨੂੰ ਸਿਵਲ ...

ਪੂਰੀ ਖ਼ਬਰ »

ਪੰਚਾਇਤ ਯੂਨੀਅਨ ਪੰਜਾਬ ਦੀ ਸੂਬਾ ਪੱਧਰੀ ਮੀਟਿੰਗ

ਲੁਧਿਆਣਾ, 11 ਜੂਨ (ਸਲੇਮਪੁਰੀ)-ਅੱਜ ਪੰਚਾਇਤ ਯੂਨੀਅਨ ਪੰਜਾਬ ਦੇ ਅਹੁਦੇਦਾਰਾਂ ਦੀ ਲੁਧਿਆਣਾ ਵਿਚ ਸੂਬਾ ਪੱਧਰੀ ਮੀਟਿੰਗ ਸੂਬਾ ਪ੍ਰਧਾਨ ਹਰਵਿੰਦਰ ਸਿੰਘ ਮਾਵੀ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਜਥੇਬੰਦੀ ਦੇ ਸੂਬਾ ਕਾਨੂੰਨੀ ਸਲਾਹਕਾਰ ਬਲਦੇਵ ਸਿੰਘ ਸਿੱਧੂ ਨੇ ...

ਪੂਰੀ ਖ਼ਬਰ »

ਆਪਣੇ ਆਲੇ-ਦੁਆਲੇ ਨੂੰ ਹਰਾ-ਭਰਾ ਤੇ ਸਾਫ਼ ਸੁਥਰਾ ਰੱਖਣਾ ਜ਼ਰੂਰੀ-ਬੌਬੀ

ਲੁਧਿਆਣਾ, 11 ਜੂਨ (ਜੁਗਿੰਦਰ ਸਿੰਘ ਅਰੋੜਾ)-ਭਾਈ ਮੰਨਾ ਸਿੰਘ ਨਗਰ ਮੈਨੂਫੈਕਚਰਜ਼ ਅਤੇ ਟ੍ਰੇਡਰਜ਼ ਐਸੋਸੀਏਸ਼ਨ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਵਪਾਰੀ ਆਗੂ ਅਮਰੀਕ ਸਿੰਘ ਬੌਬੀ ਨੇ ਗੱਲਬਾਤ ਦੌਰਾਨ ਕਿਹਾ ਕਿ ਸਾਨੂੰ ਆਪਣੇ ਆਸ-ਪਾਸ ਨੂੰ ਹਰਾ-ਭਰਾ ਅਤੇ ਸਾਫ਼ ਸਵੱਛ ...

ਪੂਰੀ ਖ਼ਬਰ »

ਈ-ਸਕੂਲ ਦੇ 5 ਹੋਰ ਵਿਦਿਆਰਥੀਆਂ ਨੇ 9 ਬੈਂਡ ਹਾਸਲ ਕੀਤੇ

ਲੁਧਿਆਣਾ, 11 ਜੂਨ (ਕਵਿਤਾ ਖੁੱਲਰ)-ਸਾਲ 2019 ਵਿਚ ਵੀ ਈ-ਸਕੂਲ ਆਈਲੈਟਸ ਕੋਚਿੰਗ ਸੈਂਟਰ ਦਾ ਸ਼ਾਨਦਾਰ ਨਤੀਜਾ ਜਾਰੀ ਹੈ | ਈ-ਸਕੂਲ ਦੇ 5 ਹੋਰ ਵਿਦਿਆਰਥੀਆਂ ਨੇ ਆਈਲੈਟਸ ਦੇ ਵੱਖ-ਵੱਖ ਵਿਭਾਗਾਂ ਵਿੱਚ 9 'ਚੋਂ 9 ਬੈਂਡ ਹਾਸਲ ਕੀਤੇ ਹਨ | ਵਿਦਿਆਰਥਣ ਰਿਧਿਮਾ ਨੇ ਰਿਡਿੰਗ ਵਿਭਾਗ ...

ਪੂਰੀ ਖ਼ਬਰ »

ਸੋਹਣ ਸਿੰਘ ਗੋਗਾ ਨਾਲ ਦੁੱਖ ਸਾਂਝਾ

ਲੁਧਿਆਣਾ, 11 ਜੂਨ (ਕਵਿਤਾ ਖੁੱਲਰ)-ਰਾਮਗੜ੍ਹੀਆ ਭਲਾਈ ਬੋਰਡ ਦੇ ਸਾਬਕਾ ਚੇਅਰਮੈਨ ਸੋਹਣ ਸਿੰਘ ਗੋਗਾ ਦੇ ਭਰਾ ਮੋਹਣ ਸਿੰਘ ਮੋਹਣੀ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ, ਜਿਸ 'ਤੇ ਉਨ੍ਹਾਂ ਨਾਲ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ, ਲੁਧਿਆਣਾ ਕਾਾਗਰਸ ਸ਼ਹਿਰੀ ਦੇ ...

ਪੂਰੀ ਖ਼ਬਰ »

ਬਾਹਰਲੇ ਸੂਬਿਆਂ ਨੂੰ ਮੁਫ਼ਤ 'ਚ ਲੁਟਾਇਆ ਜਾ ਰਿਹਾ ਪਾਣੀ ਸੂਬੇ ਨੂੰ ਦਿੱਤਾ ਜਾਵੇ-ਲੱਖੋਵਾਲ

ਲੁਧਿਆਣਾ, 11 ਜੂਨ (ਬੀ.ਐਸ.ਬਰਾੜ)-ਭਾਰਤੀ ਕਿਸਾਨ ਯੂਨੀਅਨ ਦੀ ਮੀਟਿੰਗ ਸ਼ਮਸ਼ੇਰ ਸਿੰਘ ਘੜੂੰਆਂ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਹਰਿੰਦਰ ਸਿੰਘ ਲੱਖੋਵਾਲ ਨੇ ਸਰਕਾਰ ਤੋਂ ਮੰਗ ਕੀਤੀ ਕਿ ਪੰਜਾਬ ਦੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ...

ਪੂਰੀ ਖ਼ਬਰ »

ਹਿੰਦੂ ਨਿਆਂਪੀਠ ਨੇ ਬੱਚਿਆਂ ਨੂੰ ਫ਼ਿਲਮ 'ਧੋਨੀ' ਵਿਖਾਈ

ਲੁਧਿਆਣਾ, 11 ਜੂਨ (ਕਵਿਤਾ ਖੁੱਲਰ)-ਹਿੰਦੂ ਨਿਆਂਪੀਠ ਵਲੋਂ ਇਕ ਮੁਸਕਾਨ ਪ੍ਰੋਗਰਾਮ ਤਹਿਤ ਸਲੰਮ ਏਰੀਏ ਦੇ ਲਗਪਗ 100 ਬੱਚਿਆਂ ਨੂੰ ਫ਼ਿਲਮ 'ਧੋਨੀ' ਵਿਖਾਈ | ਇਸ ਮੌਕੇ ਹਿੰਦੂ ਨਿਆਂਪੀਠ ਦੇ ਬੁਲਾਰੇ ਪ੍ਰਵੀਨ ਡੰਗ ਨੇ ਦੱਸਿਆ ਕਿ ਹਿੰਦੂ ਨਿਆਂਪੀਠ ਵਲੋਂ ਪਿਛਲੇ ਲੰਮੇ ...

ਪੂਰੀ ਖ਼ਬਰ »

ਸ੍ਰੀ ਹਜ਼ੂਰ ਸਾਹਿਬ ਯਾਤਰਾ ਮੁਅੱਤਲ, ਕੈਂਪ ਮਿੱਥੇ ਸਮੇਂ 'ਤੇ-ਗੋਗਾ

ਲੁਧਿਆਣਾ, 11 ਜੂਨ (ਕਵਿਤਾ ਖੁੱਲਰ)-ਰਾਮਗੜ੍ਹੀਆ ਭਲਾਈ ਬੋਰਡ ਦੇ ਸਾਬਕਾ ਚੇਅਰਮੈਨ ਸੋਹਣ ਸਿੰਘ ਗੋਗਾ ਦੇ ਭਰਾ ਮੋਹਣ ਸਿੰਘ ਮੋਹਣੀ ਦੀ ਪਿਛਲੇ ਦਿਨ੍ਹੀ ਹੋਈ ਮੌਤ ਕਾਰਨ 16 ਜੂਨ ਦੀ ਸ੍ਰੀ ਹਜ਼ੂਰ ਸਾਹਿਬ ਯਾਤਰਾ ਮੁਅੱਤਲ ਕਰ ਦਿੱਤੀ ਗਈ ਹੈ¢ ਸੰਗਤ ਤੋਂ ਮੁਆਫ਼ੀ ਮੰਗਦਿਆਂ ...

ਪੂਰੀ ਖ਼ਬਰ »

ਬੁਨਿਆਦੀ ਸਹੂਲਤਾਂ ਤੋਂ ਵਾਂਝਾ ਹੈ ਡਾਬਾ, ਲੁਹਾਰਾ, ਸ਼ਿਮਲਾਪੁਰੀ ਤੇ ਨੇੜਲੇ ਇਲਾਕੇ

ਡਾਬਾ/ਲੁਹਾਰਾ, 11 ਜੂਨ (ਕੁਲਵੰਤ ਸਿੰਘ ਸੱਪਲ)-ਮਹਾਂਨਗਰ ਲੁਧਿਆਣਾ ਦੇ ਵਿਧਾਨ ਸਭਾ ਹਲਕਾ ਦੱਖਣੀ ਦੇ ਇਲਾਕੇੇ ਡਾਬਾ, ਲੁਹਾਰਾ, ਸ਼ਿਮਲਾਪੁਰੀ ਅਤੇ ਨਾਲ ਦੇ ਇਲਾਕੇ ਦੇ ਬਸ਼ਿੰਦੇ ਮੁੱਢਲੀਆਂ ਬੁਨਿਆਦੀ ਸਹੂਲਤਾਂ ਤੋਂ ਵਾਂਝੇ ਹਨ | ਉਹ ਇਹ ਸਹੂਲਤਾਂ ਲੈਣ ਲਈ ਸਿਆਸੀ ...

ਪੂਰੀ ਖ਼ਬਰ »

ਨਿੱਕਾ ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ ਦਿਹਾਤੀ ਦੇ ਵਾਈਸ ਪ੍ਰਧਾਨ ਬਣੇ

ਢੰਡਾਰੀ ਕਲਾਂ, 11 ਜੂਨ (ਪਰਮਜੀਤ ਸਿੰਘ ਮਠਾੜੂ)-ਜ਼ਿਲ੍ਹਾ ਕਾਂਗਰਸ ਕਮੇਟੀ (ਦਿਹਾਤੀ) ਦੇ ਪ੍ਰਧਾਨ ਕਰਨਜੀਤ ਸਿੰਘ ਗਾਲਿਬ ਨੇ ਕੰਗਣਵਾਲ ਇਲਾਕੇ ਦੇ ਐਸ.ਸੀ. ਭਾਈਚਾਰੇ ਦੇ ਆਗੂ ਮਹਿੰਦਰ ਸਿੰਘ ਨਿੱਕਾ ਪ੍ਰਧਾਨ ਨੂੰ ਡੀ.ਸੀ.ਸੀ (ਦਿਹਾਤੀ) ਦਾ ਵਾਈਸ ਪ੍ਰਧਾਨ ਨਿਯੁਕਤ ਕੀਤਾ¢ ...

ਪੂਰੀ ਖ਼ਬਰ »

ਸਿਵਲ ਹਸਪਤਾਲ 'ਚ ਪਾਰਕਿੰਗ 'ਚ ਤੈਅ ਦਰਾਂ ਤੋਂ ਵੱਧ ਵਸੂਲੀ ਦਾ ਦੋਸ਼

ਲੁਧਿਆਣਾ, 11 ਜੂਨ (ਅਮਰੀਕ ਸਿੰਘ ਬੱਤਰਾ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਕੱਤਰ ਨਮਿਤ ਦੀਵਾਨ ਅਤੇ ਨਰਿੰਦਰ ਮੱਕੜ ਨੇ ਦੋਸ਼ ਲਗਾਇਆ ਹੈ ਕਿ ਸਿਵਲ ਹਸਪਤਾਲ ਪਾਰਕਿੰਗ 'ਚ ਆਮ ਲੋਕਾਂ ਤੋਂ ਤਹਿ ਦਰਾਂ ਤੋਂ ਵੱਧ ਵਸੂਲੀ ਕੀਤੀ ਜਾ ਰਹੀ ਹੈ ਅਤੇ ਪਾਰਕਿੰਗ ਤੋਂ ਬਾਹਰ ਸੈਂਕੜੇ ...

ਪੂਰੀ ਖ਼ਬਰ »

ਬੁੱਢੇ ਨਾਲੇ ਦੇ ਆਲੇ-ਦੁਆਲੇ ਤੋਂ ਨਾਜਾਇਜ਼ ਕਬਜ਼ੇ ਹਟਾਏ ਜਾਣਗੇ

ਲੁਧਿਆਣਾ, 11 ਜੂਨ (ਅਮਰੀਕ ਸਿੰਘ ਬੱਤਰਾ)-ਬੁੱਢੇ ਦਰਿਆ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਰਾਜ ਸਰਕਾਰ ਵਲੋਂ ਗਠਿਤ ਕੀਤੀ ਸਪੈਸ਼ਲ ਟਾਸਕ ਫੋਰਸ ਦੀ ਮੀਟਿੰਗ ਨਾਮਧਾਰੀ ਸੰਪ੍ਰਦਾ ਮੁਖੀ ਸਤਿਗੁਰੂ ਉਦੈ ਸਿੰਘ ਦੀ ਅਗਵਾਈ ਹੇਠ ਹੋਈ ਜਿਸ ਵਿਚ ਮਿਸ਼ਨ ਤੰਦਰੁਸਤ ਪੰਜਾਬ ਦੇ ...

ਪੂਰੀ ਖ਼ਬਰ »

ਮਹਾਂਨਗਰ ਦੀਆਂ ਸੜਕਾਂ 'ਤੇ ਬਿਨਾਂ ਰਜਿਸਟ੍ਰੇਸ਼ਨ ਘੁੰਮ ਰਹੇ ਈ-ਰਿਕਸ਼ਾ ਵਾਲਿਆਂ ਖਿਲਾਫ਼ ਕਾਰਵਾਈ ਲਈ ਨੋਟਿਸ

ਲੁਧਿਆਣਾ, 11 ਜੂਨ (ਪੁਨੀਤ ਬਾਵਾ)-ਮਹਾਂਨਗਰ ਦੀਆਂ ਸੜਕਾਂ 'ਤੇ ਬਿਨ੍ਹਾਂ ਰਜਿਸਟ੍ਰੇਸ਼ਨ ਸਰਟੀਫ਼ਿਕੇਟ ਦੇ ਗੁੰਮਨਾਮ ਘੁੰਮ ਰਹੇ ਈ. ਰਿਕਸ਼ਾ ਵਾਲਿਆਂ ਖਿਲਾਫ਼ ਟਰਾਂਸਪੋਰਟ ਵਿਭਾਗ ਵੱਲੋਂ ਸਿਕੰਜਾ ਕੱਸਣ ਦੀ ਤਿਆਰ ਕਰ ਲਈ ਗਈ ਹੈ | ਜਿਸ ਦੇ ਤਹਿਤ ਈ. ਰਿਕਸ਼ਾ ਵੇਚਣ ...

ਪੂਰੀ ਖ਼ਬਰ »

ਸਿਵਲ ਹਸਪਤਾਲ 'ਚ ਪੁਲਿਸ ਮੁਲਾਜ਼ਮਾਂ ਨੇ ਮਰੀਜ਼ਾਂ ਲਈ ਕੀਤਾ ਪਾਣੀ ਦਾ ਪ੍ਰਬੰਧ

ਲੁਧਿਆਣਾ, 11 ਜੂਨ (ਸਲੇਮਪੁਰੀ)-ਪੈ ਰਹੀ ਕਹਿਰ ਦੀ ਗਰਮੀ 'ਚ ਲੋਕ ਥਾਂ-ਥਾਂ ਛਬੀਲਾਂ ਲਾ ਕੇ ਭਲੇ ਦਾ ਕਾਰਜ ਕਰ ਰਹੇ ਹਨ, ਪਰ ਸਿਵਲ ਹਸਪਤਾਲ ਵਿਚ ਪੀਣ ਵਾਲੇ ਪਾਣੀ ਦਾ ਬੁਰਾ ਹਾਲ ਹੈ ਕਿਉਂਕਿ ਹਸਪਤਾਲ ਅੰਦਰ ਵਾਟਰ ਕੂਲਰ ਖਰਾਬ ਪਏ ਹਨ, ਜਿਸ ਕਾਰਨ ਮਰੀਜ਼ਾਂ ਅਤੇ ਉਨ੍ਹਾਂ ਦੇ ...

ਪੂਰੀ ਖ਼ਬਰ »

ਖੁਰਾਕ ਸਪਲਾਈ ਵਿਭਾਗ ਨੇ ਵੱਡੀ ਗਿਣਤੀ 'ਚ ਰਸੋਈ ਗੈਸ ਸਿਲੰਡਰ ਕਬਜ਼ੇ 'ਚ ਲਏ

ਲੁਧਿਆਣਾ, 11 ਜੂਨ (ਜੁਗਿੰਦਰ ਸਿੰਘ ਅਰੋੜਾ)-ਖੁਰਾਕ ਸਪਲਾਈ ਵਿਭਾਗ ਵਲੋਂ ਘਰੇਲੂ ਰਸੋਈ ਗੈਸ ਦਾ ਦੁਰਉਪਯੋਗ ਅਤੇ ਰੀਫਿਿਲੰਗ ਆਦਿ ਰੋਕਣ ਲਈ ਛਾਪੇਮਾਰੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਇਨ੍ਹਾ ਛਾਪੇਮਾਰੀਆਂ ਦੌਰਾਨ ਵੱਡੀ ਗਿਣਤੀ ਵਿਚ ਘਰੇਲੂ ਰਸੋਈ ਗੈਸ ਸਿੰਲਡਰ, ...

ਪੂਰੀ ਖ਼ਬਰ »

ਜੀ.ਐਸ.ਟੀ. ਰਿਟਰਨ ਭਰਨ ਸਬੰਧੀ ਸੈਮੀਨਾਰ

ਲੁਧਿਆਣਾ, 11 ਜੂਨ (ਪਰਮਿੰਦਰ ਸਿੰਘ ਆਹੂਜਾ)-ਜੀ. ਐਸ. ਟੀ. ਰਿਟਰਨ ਭਰਨ ਸਬੰਧੀ ਥੰਮਨ ਐਸੋਸੀਏਟ ਵਲੋਂ ਇਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਭਾਰੀ ਗਿਣਤੀ ਵਿਚ ਵਪਾਰੀਆਂ ਅਤੇ ਹੋਰ ਲੋਕਾਂ ਨੇ ਹਿੱਸਾ ਲਿਆ | ਇਸ ਮੌਕੇ ਐਨ. ਕੇ. ਥੰਮਨ ਨੇ ਹਾਜ਼ਰੀ ਨੂੰ ਜੀ. ਐੱਸ. ਟੀ ...

ਪੂਰੀ ਖ਼ਬਰ »

ਪੀ. ਏ. ਯੂ. ਨੇ ਸਾਂਝੀ ਦਾਖਲਾ ਪ੍ਰੀਖਿਆ ਕਰਵਾਈ

ਲੁਧਿਆਣਾ, 11 ਜੂਨ (ਬੀ.ਐਸ.ਬਰਾੜ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਲੋਂ ਯੂਨੀਵਰਸਿਟੀ ਦੇ ਵੱਖ-ਵੱਖ ਕੋਰਸਾਂ ਲਈ ਸਾਂਝੀ ਦਾਖਲਾ ਪ੍ਰੀਖਿਆ (ਸੀ.ਈ.ਟੀ-2019) ਕਰਵਾਈ ਗਈ ਜਿਸ ਵਿਚ ਕੁੱਲ 2753 ਵਿਦਿਆਰਥੀ ਬੀ.ਐਸ.ਸੀ ਆਨਰਜ਼ (ਐਗਰੀਕਲਚਰ)4-ਸਾਲ, ਬੀ.ਐਸ.ਸੀ ਆਨਰਜ਼ (ਹਾਰਟੀਕਲਚਰ)-4 ...

ਪੂਰੀ ਖ਼ਬਰ »

ਪੀ. ਏ. ਯੂ. 'ਚ ਤਿ੍ਪੁਰਾ ਦੇ ਅਧਿਕਾਰੀਆਂ ਲਈ ਸ਼ਹਿਦ ਮੱਖੀ ਪਾਲਣ ਕੋਰਸ ਆਰੰਭ

ਲੁਧਿਆਣਾ, 11 ਜੂਨ (ਬੀ.ਐਸ.ਬਰਾੜ)-ਪੀ.ਏ.ਯੂ. ਦੇ ਕੀਟ ਵਿਗਿਆਨ ਵਿਭਾਗ ਵਿਚ ਇੰਟੀਗਰੇਟਡ ਬੀ-ਕੀਪਿੰਗ ਡਿਵੈਲਪਮੈਂਟ ਸੈਂਟਰ ਵਲੋਂ ਤਿ੍ਪੁਰਾ ਸਰਕਾਰ ਦੇ ਵਿਗਿਆਨੀਆਂ ਅਤੇ ਅਧਿਕਾਰੀਆਂ ਲਈ 7 ਦਿਨਾਂ ਸਿਖਲਾਈ ਕੋਰਸ ਲਗਾਇਆ ਜਾ ਰਿਹਾ ਹੈ | ਇਹ ਕੋਰਸ ਭਾਰਤ ਸਰਕਾਰ ਦੇ ਖੇਤੀ ...

ਪੂਰੀ ਖ਼ਬਰ »

ਅੰਤਰਰਸ਼ਟਰੀ ਸ਼ੈਫ ਮੈਲਿਸਾ ਵਲੋਂ ਰਾਣਾ ਕੂੱਕਿੰਗ ਸਕੂਲ ਲੁਧਿਆਣਾ ਦਾ ਦੌਰਾ

ਜਲੰਧਰ, 11 ਜੂਨ (ਹਰਵਿੰਦਰ ਸਿੰਘ ਫੁੱਲ)-ਉੱਤਰੀ ਭਾਰਤ ਦੇ ਮਸ਼ਹੂਰ ਰਾਣਾ ਕੁਕਿੰਗ ਸਕੂਲ ਜਲੰਧਰ ਦੀ ਲੁਧਿਆਣਾ ਬ੍ਰਾਂਚ ਵਿਖੇ ਬੀਤੇ ਦਿਨੀਂ ਜਰਮਨ ਸ਼ੈਫ ਮੈਲਿਸਾ ਵਾਸੇਮਿਅਰ ਪੁੱਜੇ, ਜਿਨ੍ਹਾਂ ਦਾ ਸਕੂਲ ਸਟਾਫ਼ ਤੇ ਵਿਦਿਆਰਥੀਆਂ ਨੇ ਗਰਮਜੋਸ਼ੀ ਨਾਲ ਸਵਾਗਤ ਕੀਤਾ | ...

ਪੂਰੀ ਖ਼ਬਰ »

ਪੰਛੀਆਂ ਨੂੰ ਪਾਣੀ ਦੇਣਾ ਸਭ ਤੋਂ ਵੱਡੀ ਸੇਵਾ-ਸਿੰਮੀ ਪਸ਼ਾਨ

ਲੁਧਿਆਣਾ, 11 ਜੂਨ (ਕਵਿਤਾ ਖੁੱਲਰ)-ਕਹਿਰ ਦੀ ਗਰਮੀ 'ਚ ਪਸ਼ੂ-ਪੰਛੀਆਂ ਨੂੰ ਪਾਣੀ ਦੀ ਸਖ਼ਤ ਜ਼ਰੂਰਤ ਹੁੰਦੀ ਹੈ, ਜਿਸ ਨੂੰ ਲੈ ਕੇ ਲੁਧਿਆਣਾ ਦੇ ਵੇਰਕਾ ਮਿਲਕ ਪਲਾਂਟ ਦੇ ਨਜ਼ਦੀਕ ਏਕ ਆਸ ਵਿਮੈਨ ਹੈਲਪ ਲਾਈਨ ਐੱਨ.ਜੀ.ਓ. ਵਲੋਂ ਪਸ਼ੂ-ਪੰਛੀਆਂ ਨੂੰ ਪਾਣੀ ਲਈ ਸੜਕਾਂ ਤੇ ...

ਪੂਰੀ ਖ਼ਬਰ »

ਸਮਾਜ ਦੇ ਹਰ ਵਰਗ ਨੇ ਬਲਵੰਤ ਸਿੰਘ ਭੰਗੂ ਨੂੰ ਕੀਤੇ ਸ਼ਰਧਾ ਦੇ ਫੁੱਲ ਭੇਟ

ਇਯਾਲੀ/ਥਰੀਕੇ, 11 ਜੂਨ (ਰਾਜ ਜੋਸ਼ੀ)-ਇਯਾਲੀ ਕਲਾਂ ਪਿੰਡ ਦੇ ਸਿਰਕੱਢ ਕਿਸਾਨ ਪਰਿਵਾਰ ਦੇ ਬਲਵੰਤ ਸਿੰਘ ਭੰਗੂ ਦੀ ਅੰਤਿਮ ਅਰਦਾਸ ਮੌਕੇ ਉਨ੍ਹਾਂ ਨੂੰ ਸਮਾਜ ਦੇ ਹਰ ਵਰਗ ਨੇ ਸ਼ਰਧਾ ਦੇ ਫੁੱਲ ਭੇਟ ਕੀਤੇ¢ ਇਸ ਮੌਕੇ ਗਿਆਨੀ ਹਰਪਾਲ ਸਿੰਘ ਮੁੱਖ ਗ੍ਰੰਥੀ ਫ਼ਤਹਿਗੜ੍ਹ ...

ਪੂਰੀ ਖ਼ਬਰ »

ਪੰਜਾਬ ਸਰਕਾਰ ਦਾ ਸਾਲ 2018 'ਡੈਪੋ' ਪ੍ਰੋਗਰਾਮ ਬਣਿਆ ਫਲਾਪ ਸ਼ੋਅ

ਮੁੱਲਾਂਪੁਰ-ਦਾਖਾ, 11 ਜੂਨ (ਨਿਰਮਲ ਸਿੰਘ ਧਾਲੀਵਾਲ)-ਸਾਲ-2018 ਸ਼ਹੀਦੇ ਆਜ਼ਮ ਭਗਤ ਸਿੰਘ, ਰਾਜਗੁਰੂ, ਸੁਖਦੇਵ ਦੇ ਸ਼ਹੀਦੀ ਦਿਵਸ ਮੌਕੇ 23 ਮਾਰਚ ਨੂੰ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਰਾਜ ਦੇ ਡਿਪਟੀ ਕਮਿਸ਼ਨਰਾਂ, ਕਮਿਸ਼ਨਰ, ਐੱਸ.ਐੱਸ.ਪੀਜ਼ ਨਾਲ ...

ਪੂਰੀ ਖ਼ਬਰ »

ਪਾਣੀ ਦੀ ਦੁਰਵਰਤੋਂ ਕਰਨ ਵਾਲਿਆਂ ਿਖ਼ਲਾਫ਼ ਹੋਵੇਗੀ ਸਖ਼ਤ ਕਾਰਵਾਈ-ਮੇਅਰ

ਲੁਧਿਆਣਾ, 11 ਜੂਨ (ਅਮਰੀਕ ਸਿੰਘ ਬੱਤਰਾ)-ਪੀਣ ਵਾਲੇ ਪਾਣੀ ਦੀ ਦੁਰਵਰਤੋਂ ਰੋਕਣ ਲਈ ਨਗਰ ਨਿਗਮ ਪ੍ਰਸ਼ਾਸਨ ਵਲੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ, ਜਿਸ ਤਹਿਤ ਸਾਫ਼ ਪਾਣੀ ਨਾਲ ਕਾਰਾਂ, ਫਰਸ਼, ਧੋਣ ਅਤੇ ਤਹਿ ਸਮੇਂ ਤੋਂ ਪਹਿਲਾਂ ਬਗੀਚੇ ਨੂੰ ਪਾਣੀ ਦੇਣ ਵਾਲਿਆਂ ਦੇ ਚਲਾਨ ...

ਪੂਰੀ ਖ਼ਬਰ »

ਅਵਾਰਾ ਕੁੱਤਿਆਂ ਵਲੋਂ ਵੱਢੇ ਮਰੀਜ਼ ਦੇ ਇਲਾਜ ਲਈ ਨਹੀਂ ਮਿਲ ਰਹੇ ਟੀਕੇ

ਲੁਧਿਆਣਾ, 11 ਜੂਨ (ਅਮਰੀਕ ਸਿੰਘ ਬੱਤਰਾ)- ਸ਼ਹਿਰ ਵਿਚ ਨਿੱਜੀ ਦਵਾਈਆਂ ਦੀਆਂ ਦੁਕਾਨਾਂ ਤੋਂ ਕੁੱਤਿਆਂ ਦੇ ਵੱਢੇ ਮਰੀਜ਼ਾਂ ਲਈ ਟੀਕਿਆਂ (ਇੰਜੈਕਸ਼ਨ) ਦੀ ਭਾਰੀ ਕਮੀ ਹੈ, ਜਿਸ ਕਾਰਨ ਲੋਕ ਪ੍ਰੇਸ਼ਾਨ ਹਨ ਕਿਉਂਕਿ ਸਿਵਲ ਹਸਪਤਾਲ 'ਚ ਜਿੱਥੇ ਮੁਫ਼ਤ ਟੀਕੇ ਲੱਗਦੇ ਹਨ, ਉੱਥੇ ...

ਪੂਰੀ ਖ਼ਬਰ »

ਸਫ਼ਾਈ ਕਰਮਚਾਰੀਆਂ ਵਲੋਂ ਨਿਰੀਖਕ ਅਤੇ ਸੁਪਰਵਾਈਜ਼ਰ 'ਤੇ ਜਬਰੀ ਵਸੂਲੀ ਦਾ ਦੋਸ਼

ਲੁਧਿਆਣਾ, 11 ਜੂਨ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਵਾਰਡ 79 ਅਧੀਨ ਪੈਂਦੇ ਇਲਾਕਿਆਂ ਵਿਚ ਕੰਮ ਕਰਦੇ ਸਫ਼ਾਈ ਕਰਮਚਾਰੀਆਂ ਨੇ ਨਗਰ ਨਿਗਮ ਕਮਿਸ਼ਨਰ ਨੂੰ ਭੇਜੀ ਸ਼ਿਕਾਇਤ ਵਿਚ ਦੋਸ਼ ਲਗਾਇਆ ਹੈ ਕਿ ਨੰਬਰਦਾਰ ਅਤੇ ਸਫ਼ਾਈ ਨਿਰੀਖਕ ਕਥਿਤ ਤੌਰ 'ਤੇ ਹਰ ਮਹੀਨੇ ਪੈਸਿਆਂ ਦੀ ...

ਪੂਰੀ ਖ਼ਬਰ »

ਪ.ਸ.ਸ.ਫ. ਵਲੋਂ ਮੰਗਾਂ ਨੂੰ ਲੈ ਕੇ ਸੂਬਾ ਪੱਧਰੀ ਮੀਟਿੰਗ 'ਚ 3 ਪੜਾਵੀ ਸੰਘਰਸ਼ ਦਾ ਐਲਾਨ

ਲੁਧਿਆਣਾ, 11 ਜੂਨ (ਸਲੇਮਪੁਰੀ)-ਸੂਬੇ ਦੇ ਮੁਲਾਜ਼ਮਾਂ ਦੀ ਸੰਘਰਸ਼ਸ਼ੀਲ ਜਥੇਬੰਦੀ ਪੰਜਾਬ ਸੁਬਾਰਡੀਨੇਟ ਸਰਵਿਸਜ਼ ਫੈੱਡਰੇਸ਼ਨ (ਪ.ਸ.ਸ.ਫ.) ਦੀ ਮੀਟਿੰਗ ਐਨ.ਆਰ.ਐਮ.ਯੂ. (ਰੇਲਵੇ) ਦੇ ਦਫਤਰ ਲੁਧਿਆਣਾ ਵਿਖੇ ਜਥੇਬੰਦੀ ਦੇ ਸੂਬਾ ਪ੍ਰਧਾਨ ਸਤੀਸ਼ ਰਾਣਾ ਦੀ ਪ੍ਰਧਾਨਗੀ ਹੇਠ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX